ਤਾਜਾ ਖ਼ਬਰਾਂ


ਸਹੁਰੇ ਪਰਿਵਾਰ ਤੋਂ ਤੰਗ ਵਿਆਹੁਤਾ ਔਰਤ ਨੇ ਕੀਤੀ ਖ਼ੁਦਕੁਸ਼ੀ
. . .  13 minutes ago
ਲਹਿਰਾਗਾਗਾ, 17 ਦਸੰਬਰ (ਗਰਗ, ਗੋਇਲ, ਢੀਂਡਸਾ) - ਸਥਾਨਕ ਵਾਰਡ ਨੰਬਰ 3 'ਚ ਇੱਕ ਵਿਆਹੁਤਾ ਔਰਤ ਗਗਨਦੀਪ ਕੌਰ ਨੇ ਸਹੁਰੇ ਪਰਿਵਾਰ ਤੋਂ ਤੰਗ ਆ ਕੇ ਕੋਈ ਜ਼ਹਿਰੀਲੀ ਵਸਤੂ ਨਿਗਲ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ ਹੈ । ਪੁਲਿਸ ਨੇ ਮ੍ਰਿਤਕ....
ਨਾਮਜ਼ਦਗੀ ਪੱਤਰ ਦਾਖਲ ਕਰਨ ਦੇ ਦੂਜੇ ਦਿਨ ਸਰਪੰਚ ਅਤੇ ਪੰਚ ਦੇ ਉਮੀਦਵਾਰਾਂ ਨੇ ਭਰੇ ਨਾਮਜ਼ਦਗੀ ਪੱਤਰ
. . .  14 minutes ago
ਅਜਨਾਲਾ, 17 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-30 ਦਸੰਬਰ ਨੂੰ ਹੋਣ ਵਾਲੀਆਂ ਪੰਚਾਇਤ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖਲ ਕਰਨ ਦੇ ਅੱਜ ਦੂਸਰੇ ਦਿਨ ਬਲਾਕ ਅਜਨਾਲਾ ਅਧੀਨ ਆਉਂਦੀਆਂ ਵੱਖ-ਵੱਖ ਪੰਚਾਇਤਾਂ ਲਈ 10 ਸਰਪੰਚ ਅਤੇ 46 ਪੰਚ ਦੇ ਉਮੀਦਵਾਰਾਂ.....
'84 ਕਤਲੇਆਮ ਮਾਮਲਾ : ਕਮਲਨਾਥ ਨੂੰ ਮੁੱਖ ਮੰਤਰੀ ਬਣਾ ਕੇ ਕਾਂਗਰਸ ਨੇ ਸਿੱਖਾਂ ਦੇ ਜ਼ਖ਼ਮਾਂ 'ਤੇ ਛਿੜਕਿਆ ਲੂਣ- ਭਗਵੰਤ ਮਾਨ
. . .  25 minutes ago
ਨਵੀਂ ਦਿੱਲੀ, 17 ਦਸੰਬਰ- 1984 ਦੇ ਸਿੱਖ ਕਤਲੇਆਮ ਮਾਮਲੇ 'ਚ ਕਾਂਗਰਸ ਨੇਤਾ ਸੱਜਣ ਕੁਮਾਰ ਨੂੰ ਦਿੱਲੀ ਹਾਈਕੋਰਟ ਨੇ ਦੋਸ਼ੀ ਕਰਾਰਦਿਆਂ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਹਾਈਕੋਰਟ ਦੇ ਇਸ ਫ਼ੈਸਲੇ 'ਤੇ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਲੋਕ ਸਭਾ ਮੈਂਬਰ...
ਪੰਜਾਬ ਭਰ 'ਚ ਪੈਨਸ਼ਨਰਾਂ ਵੱਲੋਂ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਦੀ ਮੰਗ
. . .  40 minutes ago
ਸੰਗਰੂਰ, 17 ਦਸੰਬਰ (ਧੀਰਜ ਪਸ਼ੋਰੀਆ)- ਅੱਜ ਪੈਨਸ਼ਨਰਜ਼ ਦਿਵਸ ਮੌਕੇ ਪੂਰੇ ਪੰਜਾਬ ਭਰ 'ਚ ਥਾਂ-ਥਾਂ ਹੋਏ ਸਮਾਗਮਾਂ ਦੌਰਾਨ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਦੀ ਮੰਗ ਕੀਤੀ ਗਈ। ਪੰਜਾਬ ਸਟੇਟ ਪੈਸ਼ਨਰਜ ਕਨਫੈਡਰੇਸ਼ਨ ਦੇ ਮੁੱਖ ਬੁਲਾਰੇ ਰਾਜ ਕੁਮਾਰ ਅਰੋੜਾ ਨੇ .....
ਭਾਰਤ-ਆਸਟ੍ਰੇਲੀਆ ਦੂਜਾ ਟੈਸਟ ਮੈਚ : ਦੂਜੇ ਦਿਨ ਦਾ ਖੇਡ ਖ਼ਤਮ ਹੋਣ ਤੱਕ ਭਾਰਤ 112/5
. . .  about 1 hour ago
ਪਾਕਿਸਤਾਨ ਦੀ ਜੇਲ੍ਹ 'ਚ ਕੈਦ ਭਾਰਤੀ ਨਾਗਰਿਕ ਹਾਮਿਦ ਅੰਸਾਰੀ ਦੀ ਕੱਲ੍ਹ ਹੋ ਸਕਦੀ ਹੈ ਰਿਹਾਈ
. . .  56 minutes ago
ਇਸਲਾਮਾਬਾਦ, 17 ਦਸੰਬਰ- ਪਾਕਿਸਤਾਨ ਦੀ ਕੋਹਾਟ ਸੈਂਟਰਲ ਜੇਲ੍ਹ 'ਚ ਕੈਦ ਭਾਰਤੀ ਨਾਗਰਿਕ ਹਾਮਿਦ ਅੰਸਾਰੀ ਦੀ ਕੱਲ੍ਹ ਰਿਹਾਈ ਹੋ ਸਕਦੀ ਹੈ। ਦੱਸ ਦਈਏ ਕਿ ਮੁੰਬਈ ਦੇ ਰਹਿਣ ਵਾਲੇ ਹਾਮਿਦ ਨੂੰ ਨਵੰਬਰ, 2012 'ਚ ਹਿਰਾਸਤ 'ਚ ਲਿਆ ਗਿਆ ਸੀ। ਉਸ ਨੂੰ...
3 ਦਿਨ ਦੇ ਪੁਲਿਸ ਰਿਮਾਂਡ 'ਤੇ ਅਕਾਲੀ ਆਗੂ ਦਿਆਲ ਸਿੰਘ ਕੋਲਿਆਂਵਾਲੀ
. . .  57 minutes ago
ਮੋਹਾਲੀ, 17 ਦਸੰਬਰ (ਜਸਬੀਰ ਜੱਸੀ)- ਅਕਾਲੀ ਆਗੂ ਦਿਆਲ ਸਿੰਘ ਕੋਲਿਆਂਵਾਲੀ ਨੂੰ ਅਦਾਲਤ ਵੱਲੋਂ 3 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ ਗਿਆ
ਆਵਾਰਾ ਪਸ਼ੂਆਂ ਚੋਂ ਤੰਗ ਕਿਸਾਨਾਂ ਨੇ ਥਾਂ-ਥਾਂ ਦਿੱਤੇ ਧਰਨੇ
. . .  about 1 hour ago
ਸੰਗਰੂਰ, 17 ਦਸੰਬਰ (ਧੀਰਜ ਪਸ਼ੋਰੀਆ)- ਕਣਕ ਦੀ ਫ਼ਸਲ 'ਚ ਉਜਾੜ ਕਰ ਰਹੇ ਆਵਾਰਾ ਪਸ਼ੂਆਂ ਦੀ ਸਮੱਸਿਆ ਦੇ ਸਥਾਈ ਹੱਲ ਨੂੰ ਲੈ ਕੇ ਅੱਜ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਸੱਦੇ 'ਤੇ ਕਿਸਾਨਾਂ ਨੇ ਜ਼ਿਲ੍ਹਾ ਹੈੱਡਕੁਆਟਰ 'ਤੇ ਧਰਨਾ ਦਿੱਤਾ । ਇਸ ਮੌਕੇ ਉਨ੍ਹਾਂ.....
'84 ਕਤਲੇਆਮ ਮਾਮਲੇ 'ਚ ਹਾਈਕੋਰਟ ਦੇ ਫ਼ੈਸਲੇ ਦਾ ਕੈਪਟਨ ਵਲੋਂ ਸਵਾਗਤ, ਗਾਂਧੀ ਪਰਿਵਾਰ ਦੀ ਭੂਮਿਕਾ ਨੂੰ ਨਕਾਰਿਆ
. . .  about 1 hour ago
ਚੰਡੀਗੜ੍ਹ, 17 ਦਸੰਬਰ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 1984 ਸਿੱਖ ਕਤਲੇਆਮ ਮਾਮਲੇ 'ਚ ਕਾਂਗਰਸ ਨੇਤਾ ਸੱਜਣ ਕੁਮਾਰ ਨੂੰ ਦਿੱਲੀ ਹਾਈਕੋਰਟ ਵਲੋਂ ਉਮਰ ਕੈਦ ਦੀ ਸਜ਼ਾ ਸੁਣਾਏ ਜਾਣ ਦੇ ਫ਼ੈਸਲੇ ਦਾ ਸਵਾਗਤ ਕੀਤਾ ਹੈ। ਮੁੱਖ ਮੰਤਰੀ ਦੇ ਦਫ਼ਤਰ...
ਕਮਲ ਨਾਥ ਬਣੇ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ
. . .  about 1 hour ago
ਭੋਪਾਲ, 17 ਦਸੰਬਰ- ਕਮਲ ਨਾਥ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਬਣ ਗਏ ਹਨ। ਅੱਜ ਉਨ੍ਹਾਂ ਨੇ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ.....
ਸੱਜਣ ਕੁਮਾਰ ਨੂੰ ਹੋਈ ਸਜ਼ਾ ਨੇ ਕਾਂਗਰਸ ਦਾ ਚਿਹਰਾ ਕੀਤਾ ਨੰਗਾ - ਹਰਪਾਲ ਸਿੰਘ ਚੀਮਾ
. . .  about 1 hour ago
ਸੰਗਰੂਰ, 17 ਦਸੰਬਰ (ਦਮਨਜੀਤ ਸਿੰਘ)- ਆਮ ਆਦਮੀ ਪਾਰਟੀ ਦੇ ਆਗੂ ਅਤੇ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਹੈ ਕਿ 84 ਸਿੱਖ ਨਸਲਕੁਸ਼ੀ 'ਚ ਅਦਾਲਤ ਵੱਲੋਂ ਕਾਂਗਰਸ ਦੇ ਵੱਡੇ ਨੇਤਾ ਸੱਜਣ ਕੁਮਾਰ ਨੂੰ ਦੋਸ਼ੀ ਕਰਾਰ.....
'84 ਸਿੱਖ ਕਤਲੇਆਮ ਮਾਮਲਾ : ਹਰਸਿਮਰਤ ਬਾਦਲ ਨੇ ਕਿਹਾ- ਅੱਜ ਸੱਜਣ ਨੂੰ ਸਜ਼ਾ ਹੋਈ, ਕੱਲ੍ਹ ਗਾਂਧੀ ਪਰਿਵਾਰ ਨੂੰ ਹੋਵੇਗੀ
. . .  about 2 hours ago
ਚੰਡੀਗੜ੍ਹ, 17 ਦਸੰਬਰ- 1984 ਸਿੱਖ ਕਤਲੇਆਮ ਨਾਲ ਸੰਬੰਧਿਤ ਇੱਕ ਮਾਮਲੇ 'ਚ ਦਿੱਲੀ ਹਾਈਕੋਰਟ ਵਲੋਂ ਸੱਜਣ ਕੁਮਾਰ ਨੂੰ ਸਜ਼ਾ ਸੁਣਾਏ ਜਾਣ ਦੇ ਫ਼ੈਸਲੇ ਦਾ ਸ਼੍ਰੋਮਣੀ ਅਕਾਲੀ ਦਲ ਨੇ ਸਵਾਗਤ ਕੀਤਾ ਹੈ। ਇਸ ਸੰਬੰਧੀ ਇੱਕ ਪ੍ਰੈੱਸ ਕਾਨਫਰੰਸ ਕਰਕੇ ਕੇਂਦਰੀ ਮੰਤਰੀ...
ਸੱਜਣ ਕੁਮਾਰ ਸਣੇ ਸਿੱਖ ਨਸਲਕੁਸ਼ੀ ਦੇ ਹੋਰਨਾਂ ਦੋਸ਼ੀਆਂ ਨੂੰ ਫਾਂਸੀ ਹੀ ਸਿੱਖਾਂ ਲਈ ਅਸਲ ਨਿਆਂ - ਭਾਈ ਲੌਂਗੋਵਾਲ
. . .  about 2 hours ago
ਸੰਗਰੂਰ, 17 ਦਸੰਬਰ (ਦਮਨਜੀਤ ਸਿੰਘ) -ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਹੈ ਕੇ ਅਦਾਲਤ ਵੱਲੋਂ ਅੱਜ 34 ਸਾਲਾਂ ਬਾਅਦ ਭਾਵੇਂ ਸੱਜਣ ਕੁਮਾਰ ਨੂੰ ਉਮਰ ਕੈਦ ਦੀ ਸਜਾ ਸੁਣਾਈ ਗਈ ਹੈ ਪਰ ਜਿਸ ਦਿਨ ਸੱਜਣ.....
ਤੇਲ ਦੀਆਂ ਵਧਦੀਆਂ ਕੀਮਤਾਂ ਨੂੰ ਲੈ ਕੇ ਕਿਸਾਨਾਂ ਵੱਲੋਂ ਪੰਜਾਬ ਭਰ 'ਚ ਟਰੈਕਟਰਾਂ ਸਮੇਤ ਕੀਤਾ ਗਿਆ ਰੋਸ ਪ੍ਰਦਰਸ਼ਨ
. . .  about 2 hours ago
ਸ੍ਰੀ ਮੁਕਤਸਰ ਸਾਹਿਬ, 17 ਅਕਤੂਬਰ (ਰਣਜੀਤ ਸਿੰਘ ਢਿੱਲੋਂ) -ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਵੱਲੋਂ ਅੱਜ ਐੱਸ.ਡੀ.ਐੱਮ. ਦਫ਼ਤਰਾਂ ਅੱਗੇ ਪੰਜਾਬ ਭਰ 'ਚ ਟਰੈਕਟਰਾਂ ਸਮੇਤ ਰੋਸ ਵਿਖਾਵੇ ਕੀਤੇ ਗਏ ਜਿਸ 'ਚ ਡੀਜ਼ਲ ਤੇ ਪੈਟਰੋਲ ਦੀਆਂ ਕੀਮਤਾਂ ਘਟਾਉਣ ਦੀ ਮੰਗ.....
ਕੈਪਟਨ ਅਮਰਿੰਦਰ ਸਿੰਘ ਦਾ ਹੋਇਆ ਆਪਰੇਸ਼ਨ, ਗੁਰਦੇ ਦੀ ਪੱਥਰੀ ਤੋਂ ਸਨ ਪਰੇਸ਼ਾਨ
. . .  about 2 hours ago
ਚੰਡੀਗੜ੍ਹ, 17 ਦਸੰਬਰ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਗੁਰਦੇ ਦੀ ਪੱਥਰੀ ਦਾ ਆਪਰੇਸ਼ਨ ਸਫ਼ਲ ਰਿਹਾ ਹੈ। ਉਨ੍ਹਾਂ ਨੂੰ ਲੰਘੇ ਦਿਨ ਚੰਡੀਗੜ੍ਹ ਸਥਿਤ ਪੀ. ਜੀ. ਆਈ. ਹਸਪਤਾਲ 'ਚ ਦਾਖ਼ਲ ਕਰਾਇਆ ਗਿਆ ਹੈ। ਇਸ ਸੰਬੰਧੀ ਇੱਕ ਸਰਕਾਰੀ ਬੁਲਾਰੇ...
ਪਿੰਡ ਭੁੱਲਰ ਗੋਲੀ ਕਾਂਡ 'ਚ ਜ਼ਖ਼ਮੀ ਨੌਜਵਾਨ ਨੇ ਤੋੜਿਆ ਦਮ
. . .  about 2 hours ago
'84 ਕਤਲੇਆਮ ਮਾਮਲਾ : ਦਿੱਲੀ ਹਾਈਕੋਰਟ ਦੇ ਫ਼ੈਸਲੇ ਦਾ ਭਾਈ ਲੌਂਗੋਵਾਲ ਨੇ ਕੀਤਾ ਸਵਾਗਤ
. . .  about 2 hours ago
ਨਾਮਜ਼ਦਗੀ ਪੱਤਰ ਭਰਨ ਵਾਲੇ ਕੇਂਦਰਾਂ ਅੱਗਿਓਂ ਫਾਈਲਾਂ ਖੋਹਣ ਨੂੰ ਲੈ ਕੇ ਮਚੀ ਹਾਹਾਕਾਰ
. . .  about 1 hour ago
1984 ਕਤਲੇਆਮ ਮਾਮਲੇ 'ਚ ਹਾਈਕੋਰਟ ਦਾ ਫ਼ੈਸਲਾ ਇਤਿਹਾਸਕ- ਹਰਸਿਮਰਤ ਬਾਦਲ
. . .  about 3 hours ago
1984 'ਚ ਜੋ ਕੁੱਝ ਵਾਪਰਿਆ ਉਸ ਬਾਰੇ ਸੋਚ ਕੇ ਅੱਜ ਵੀ ਰੌਂਗਟੇ ਖੜ੍ਹੇ ਹੋ ਰਹੇ ਹਨ - ਹਰਸਿਮਰਤ ਕੌਰ ਬਾਦਲ
. . .  about 3 hours ago
1984 ਸਿੱਖ ਕਤਲੇਆਮ ਮਾਮਲਾ : ਅਕਾਲੀ ਦਲ ਵੱਲੋਂ ਚੰਡੀਗੜ੍ਹ 'ਚ ਪ੍ਰੈੱਸ ਕਾਨਫ਼ਰੰਸ
. . .  about 3 hours ago
'84 ਕਤਲੇਆਮ ਮਾਮਲਾ : ਹਾਈਕੋਰਟ ਵਲੋਂ ਸੱਜਣ ਕੁਮਾਰ ਨੂੰ ਸਜ਼ਾ ਸੁਣਾਏ ਜਾਣ ਦੇ ਫ਼ੈਸਲੇ ਦਾ ਡਾ. ਅਜਨਾਲਾ ਨੇ ਕੀਤਾ ਸਵਾਗਤ
. . .  about 3 hours ago
ਹਾਈਕੋਰਟ ਵੱਲੋਂ ਸੱਜਣ ਕੁਮਾਰ ਨੂੰ ਸਜ਼ਾ ਸੁਣਾਏ ਜਾਣ ਦੇ ਫ਼ੈਸਲੇ ਦਾ ਗਿਆਨੀ ਹਰਪ੍ਰੀਤ ਸਿੰਘ ਨੇ ਕੀਤਾ ਸਵਾਗਤ
. . .  about 3 hours ago
1984 ਕਤਲੇਆਮ ਮਾਮਲੇ 'ਚ ਸਿੱਖ ਭਾਈਚਾਰੇ ਦੇ ਦੂਜੇ ਦੋਸ਼ੀ ਨੂੰ ਕਾਂਗਰਸ ਅੱਜ ਬਣਾ ਰਹੀ ਹੈ ਮੁੱਖ ਮੰਤਰੀ- ਜੇਤਲੀ
. . .  about 3 hours ago
ਪ੍ਰਧਾਨ ਮੰਤਰੀ ਮੋਦੀ ਨੇ ਮਾਲਦੀਵ ਦੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ
. . .  about 3 hours ago
ਤਿੰਨ ਤਲਾਕ ਬਿੱਲ ਲੋਕ ਸਭਾ 'ਚ ਪੇਸ਼
. . .  about 4 hours ago
ਭਾਰਤ-ਆਸਟ੍ਰੇਲੀਆ ਦੂਜਾ ਟੈਸਟ ਮੈਚ : ਆਸਟ੍ਰੇਲੀਆ ਨੇ ਭਾਰਤ ਨੂੰ ਜਿੱਤ ਲਈ ਦਿੱਤਾ 287 ਦੌੜਾਂ ਦਾ ਟੀਚਾ
. . .  about 4 hours ago
ਭਾਰਤ-ਆਸਟ੍ਰੇਲੀਆ ਦੂਜਾ ਟੈਸਟ ਮੈਚ : ਦੂਜੀ ਪਾਰੀ 'ਚ ਆਸਟ੍ਰੇਲੀਆ 243 ਦੌੜਾਂ 'ਤੇ ਆਲ ਆਊਟ
. . .  about 4 hours ago
ਸੱਜਣ ਕੁਮਾਰ ਅਤੇ ਟਾਈਟਲਰ ਨੂੰ ਮੌਤ ਦੀ ਸਜ਼ਾ ਮਿਲਣ ਤੱਕ ਸਾਡੀ ਲੜਾਈ ਜਾਰੀ ਰਹੇਗੀ- ਸਿਰਸਾ
. . .  about 4 hours ago
ਪੰਚਾਇਤ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦਾ ਅੱਜ ਦੂਜਾ ਦਿਨ
. . .  about 5 hours ago
ਅਸ਼ੋਕ ਗਹਿਲੋਤ ਨੇ ਰਾਜਸਥਾਨ ਦੇ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ
. . .  about 5 hours ago
1984 ਸਿੱਖ ਕਤਲੇਆਮ ਮਾਮਲਾ : ਹਾਈਕੋਰਟ ਵੱਲੋਂ ਸੱਜਣ ਕੁਮਾਰ ਦੋਸ਼ੀ ਕਰਾਰ, ਉਮਰ ਕੈਦ ਦੀ ਸਜ਼ਾ
. . .  about 5 hours ago
1984 ਸਿੱਖ ਕਤਲੇਆਮ ਮਾਮਲੇ 'ਚ ਸੱਜਣ ਕੁਮਾਰ ਨੂੰ ਉਮਰ ਕੈਦ ਦੀ ਸਜ਼ਾ
. . .  about 5 hours ago
1984 ਸਿੱਖ ਕਤਲੇਆਮ ਮਾਮਲੇ 'ਚ ਸੱਜਣ ਕੁਮਾਰ ਦੋਸ਼ੀ ਕਰਾਰ
. . .  about 5 hours ago
ਤਰਨਤਾਰਨ 'ਚ ਚੋਰੀ ਦੇ ਮੋਟਰਸਾਈਕਲਾਂ ਸਣੇ ਇੱਕ ਕਾਬੂ
. . .  about 6 hours ago
ਭਾਰਤ ਬਨਾਮ ਆਸਟ੍ਰੇਲੀਆ ਦੂਜਾ ਟੈਸਟ ਮੈਚ : ਲੰਚ ਤੱਕ ਆਸਟ੍ਰੇਲੀਆ ਦੂਜੀ ਪਾਰੀ 'ਚ 190/4
. . .  about 6 hours ago
ਰਾਫੇਲ ਦੇ ਮੁੱਦੇ 'ਤੇ ਜਾਖੜ ਨੇ ਲੋਕ ਸਭਾ 'ਚ ਪੇਸ਼ ਕੀਤਾ ਵਿਸ਼ੇਸ਼ ਅਧਿਕਾਰ ਮਤੇ ਦਾ ਨੋਟਿਸ
. . .  about 6 hours ago
ਤਿੰਨ ਸੂਬਿਆਂ ਦੇ ਮੁੱਖ ਮੰਤਰੀਆਂ ਦੇ ਸਹੁੰ ਚੁੱਕ ਸਮਾਗਮਾਂ 'ਚ ਨਹੀਂ ਸ਼ਾਮਲ ਹੋਣਗੇ ਮਾਇਆਵਤੀ ਅਤੇ ਅਖਿਲੇਸ਼
. . .  about 6 hours ago
ਪੰਜਾਬ 'ਚ ਅੱਜ ਥਾਂ-ਥਾਂ ਮਨਾਇਆ ਜਾ ਰਿਹਾ ਹੈ 'ਪੈਨਸ਼ਨਰਜ਼ ਦਿਵਸ'
. . .  about 7 hours ago
ਛੱਤੀਸਗੜ੍ਹ, ਮੱਧ ਪ੍ਰਦੇਸ਼ ਅਤੇ ਰਾਜਸਥਾਨ 'ਚ ਅੱਜ ਕਾਂਗਰਸ ਦੇ ਮੁੱਖ ਮੰਤਰੀ ਚੁੱਕਣਗੇ ਸਹੁੰ
. . .  about 7 hours ago
ਜ਼ਿੰਬਾਬਵੇ 'ਚ ਵਾਪਰਿਆ ਭਿਆਨਕ ਸੜਕ ਹਾਦਸਾ, 11 ਲੋਕਾਂ ਦੀ ਮੌਤ
. . .  about 7 hours ago
ਬੈਂਕ 'ਚ ਲੱਗੀ ਭਿਆਨਕ ਅੱਗ, ਪੂਰਾ ਸਮਾਨ ਸੜ ਕੇ ਸੁਆਹ
. . .  about 8 hours ago
ਅੱਜ ਦਾ ਵਿਚਾਰ
. . .  about 8 hours ago
ਕੈਪਟਨ ਅਮਰਿੰਦਰ ਸਿੰਘ ਪੀ.ਜੀ.ਆਈ. ਦਾਖਲ
. . .  1 day ago
ਬੈਲਜੀਅਮ ਨੇ ਹਾਲੈਂਡ ਨੂੰ ਹਰਾ ਕੇ ਪਹਿਲੀ ਵਾਰ ਜਿੱਤਿਆ ਹਾਕੀ ਵਿਸ਼ਵ ਕੱਪ
. . .  1 day ago
ਵਿਸ਼ਵ ਹਾਕੀ ਕੱਪ ਦਾ ਗੋਲ ਰਹਿਤ ਫਾਈਨਲ ਪੈਨਲਟੀ ਸ਼ੂਟ ਆਊਟ 'ਚ ਦਾਖਲ
. . .  1 day ago
ਵਿਸ਼ਵ ਹਾਕੀ ਕੱਪ ਫਾਈਨਲ : ਪੂਰਾ ਸਮਾਂ ਖ਼ਤਮ ਹੋਣ ਤੱਕ ਬੈਲਜੀਅਮ ਤੇ ਹਾਲੈਂਡ 0-0 ਦੀ ਬਰਾਬਰੀ 'ਤੇ
. . .  1 day ago
ਵਿਸ਼ਵ ਕੱਪ ਹਾਕੀ: ਫਾਈਨਲ 'ਚ ਹਾਲੈਂਡ ਤੇ ਬੈਲਜ਼ੀਅਮ ਤੀਸਰੇ ਕੁਆਰਟਰ ਤੱਕ ਬਰਾਬਰੀ 'ਤੇ
. . .  1 day ago
ਵਿਸ਼ਵ ਕੱਪ ਹਾਕੀ: ਆਸਟ੍ਰੇਲੀਆ ਨੇ ਇੰਗਲੈਂਡ ਨੂੰ ਹਰਾ ਕੇ ਜਿੱਤਿਆ ਕਾਂਸੀ ਦਾ ਤਗਮਾ
. . .  1 day ago
ਵਿਸ਼ਵ ਹਾਕੀ ਕੱਪ ਫਾਈਨਲ : ਦੂਸਰਾ ਕੁਆਟਰ ਖ਼ਤਮ ਹੋਣ ਤੱਕ ਬੈਲਜੀਅਮ ਤੇ ਹਾਲੈਂਡ 0-0 ਦੀ ਬਰਾਬਰੀ 'ਤੇ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 10 ਅੱਸੂ ਸੰਮਤ 550
ਿਵਚਾਰ ਪ੍ਰਵਾਹ: ਰਾਜਨੀਤੀ ਦਾ ਨਿਸ਼ਾਨਾ ਆਮ ਆਦਮੀ ਦੀ ਭਲਾਈ ਹੋਣਾ ਚਾਹੀਦਾ ਹੈ। -ਅਰਸਤੂ

ਦਿੱਲੀ

ਦਿੱਲੀ ਗੁਰਦੁਆਰਾ ਕਮੇਟੀ ਦੀ ਉੱਚ ਪੱਧਰੀ ਟੀਮ ਵਲੋਂ 3 ਸਿੱਖ ਜਰਨੈਲਾਂ ਦੇ ਬੁੱਤ ਲਗਾਏ ਜਾਣ ਵਾਲੀ ਥਾਂ ਦਾ ਕੀਤਾ ਦੌਰਾ

ਨਵੀਂ ਦਿੱਲੀ, 25 ਸਤੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਕਮੇਟੀ ਦੀ ਉੱਚ ਪੱਧਰੀ ਟੀਮ ਅਤੇ ਮੈਂਬਰ ਪਾਰਲੀਮੈਂਟ ਪਰਵੇਸ਼ ਸਾਹਿਬ ਸਿੰਘ ਵਰਮਾ ਨੇ ਸੁਭਾਸ਼ ਨਗਰ ਵਿਖੇ ਉਸ ਥਾਂ ਦਾ ਦੌਰਾ ਕੀਤਾ, ਜਿਥੇ 3 ਮਹਾਨ ਜਰਨੈਲਾਂ ਬਾਬਾ ਬਘੇਲ ਸਿੰਘ, ਬਾਬਾ ਜੱਸਾ ਸਿੰਘ ਰਾਮਗੜ੍ਹੀਆ ਤੇ ਬਾਬਾ ਜੱਸਾ ਸਿੰਘ ਆਹਲੂਵਾਲੀਆ ਦੇ ਕਾਂਸੀ ਦੇ ਬੁੱਤ ਸਥਾਪਿਤ ਕੀਤੇ ਜਾਣੇ ਹਨ | ਇਸ ਮੌਕੇ ਡੀ. ਐਸ. ਜੀ. ਐਮ. ਸੀ. ਦੀ ਟੀਮ ਵਿਚ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ. ਕੇ., ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ, ਮੇਅਰ ਨਰਿੰਦਰ ਚਾਵਲਾ ਤੇ ਹੋਰ ਪਤਵੰਤੇ ਸ਼ਾਮਿਲ ਸਨ | ਪਰਵੇਸ਼ ਵਰਮਾ ਨੇ ਕਿਹਾ ਕਿ ਸਾਡੀ ਨੌਜਵਾਨ ਪੀੜ੍ਹੀ ਇਨ੍ਹਾਂ ਸਿੱਖ ਜਰਨੈਲਾਂ ਦੇ ਜੀਵਨ ਤੋਂ ਪ੍ਰੇਰਨਾ ਲੈ ਸਕਣਗੇ | ਸ: ਜੀ. ਕੇ. ਤੇ ਸ: ਸਿਰਸਾ ਨੇ ਕਿਹਾ ਕਿ ਭਾਰਤੀ ਇਤਿਹਾਸ ਵਿਚ ਪਹਿਲੀ ਵਾਰ ਹੈ ਕਿ ਤਿੰਨ ਮਹਾਨ ਜਰਨੈਲਾਂ ਦੇ ਬੁੱਤ ਸਥਾਪਿਤ ਕੀਤੇ ਜਾ ਰਹੇ ਹਨ | ਮੌਕੇ 'ਤੇ ਸਤਪਾਲ ਖੜਵਲ, ਰਾਜੀਵ ਬੱਬਰ, ਜਗਦੀਪ ਸਿੰਘ ਕਾਹਲੋਂ, ਗੁਰਮੀਤ ਸਿੰਘ ਮੀਤਾ, ਗੁਰਮੀਤ ਸਿੰਘ ਭਾਟੀਆ, ਹਰਜੀਤ ਸਿੰਘ, ਮਨਮੋਹਨ ਸਿੰਘ, ਦਲਜੀਤ ਸਿੰਘ ਸਰਨਾ ਤੇ ਕਮੇਟੀ ਦੇ ਮੈਂਬਰ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ | ਵਰਨਣਯੋਗ ਹੈ ਕਿ ਇਹ ਬੁੱਤ ਗਵਾਲੀਅਰ ਤੋਂ ਤਿਆਰ ਕਰਵਾਏ ਗਏ ਹਨ ਅਤੇ ਇਹ ਬੁੱਤ ਵਿਧਾਇਕ ਮਨਜਿੰਦਰ ਸਿੰਘ ਸਿਰਸਾ ਦੇ ਅਧੀਨ ਆਉਂਦੇ ਖ਼ੇਤਰ ਵਿਚ ਲਗਾਏ ਜਾ ਰਹੇ ਹਨ |

ਕਾਰਜਕਾਰੀ ਅਧਿਕਾਰੀ ਿਖ਼ਲਾਫ਼ ਬਿਜਲੀ ਕਰਮਚਾਰੀਆਂ ਦਾ ਪ੍ਰਦਰਸ਼ਨ

ਸਮਾਲਖਾ, 25 ਸਤੰਬਰ (ਅਜੀਤ ਬਿਊਰੋ)-ਆਲ ਹਰਿਆਣਾ ਪਾਵਰ ਕਾਰਪੋਰੇਸ਼ਨ ਵਰਕਰ ਯੂਨੀਅਨ ਵਲੋਂ ਕਾਰਜਕਾਰੀ ਅਧਿਕਾਰੀ ਿਖ਼ਲਾਫ਼ ਨਾਅਰੇਬਾਜ਼ੀ ਕਰਦੇ ਹੋਏ ਪ੍ਰਦਰਸ਼ਨ ਕੀਤਾ ਗਿਆ | ਪ੍ਰਧਾਨਗੀ ਯੂਨਿਟ ਪ੍ਰਧਾਨ ਮਦਨ ਕੁਮਾਰ ਨੇ ਕੀਤੀ ਅਤੇ ਮੰਚ ਸੰਚਾਲਨ ਸਕੱਤਰ ਸੁਖਬੀਰ ...

ਪੂਰੀ ਖ਼ਬਰ »

ਆਟੋ ਵਾਲਿਆਂ ਦੇ ਕਾਰਨ ਹੋ ਰਿਹਾ ਹੈ ਟ੍ਰੈਫ਼ਿਕ ਜਾਮ

ਨਵੀਂ ਦਿੱਲੀ, 25 ਸਤੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ 'ਚ ਕਰੋਲ ਬਾਗ ਦੇ ਮੈਟਰੋ ਸਟੇਸ਼ਨ 'ਤੇ ਅਕਸਰ ਰੋਜ਼ਾਨਾ ਭੀੜ ਰਹਿਣ ਕਾਰਨ ਆਟੋ ਵਾਲਿਆਂ ਦੀ ਕਾਫ਼ੀ ਗਿਣਤੀ ਵਧ ਗਈ ਹੈ, ਜਿਸ ਦਾ ਨਤੀਜਾ ਹੈ ਕਿ ਪੂਸਾ ਦੀ ਮੁੱਖ ਸੜਕ 'ਤੇ ਗੱਡੀਆਂ ਦੀ ਆਵਾਜਾਈ ਵਿਚ ਰੁਕਾਵਟ ਪੈਣ 'ਤੇ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ ਬਹਾਦਰ ਖ਼ਾਲਸਾ ਕਾਲਜ 'ਚ ਹੋਇਆ ਸਮਾਗਮ

ਨਵੀਂ ਦਿੱਲੀ, 25 ਸਤੰਬਰ (ਬਲਵਿੰਦਰ ਸਿੰਘ ਸੋਢੀ)-ਸ੍ਰੀ ਗੁਰੂ ਤੇਗ ਬਹਾਦਰ ਖ਼ਾਲਸਾ ਕਾਲਜ (ਦਿੱਲੀ ਯੂਨੀਵਰਸਿਟੀ) ਵਿਖੇ ਸਾਹਿਤ ਅਕਾਦਮੀ ਦਿੱਲੀ ਦੇ ਸਹਿਯੋਗ ਨਾਲ 'ਸਾਹਿਤਯ ਮੰਚ 2018' ਦੇ ਅਧੀਨ ਇਕ ਪ੍ਰੋਗਰਾਮ ਕੀਤਾ ਗਿਆ | ਇਸ ਦੇ ਸ਼ੁਰੂ ਵਿਚ ਪੰਜਾਬੀ ਵਿਭਾਗ ਦੀ ਕਨਵੀਨਰ ...

ਪੂਰੀ ਖ਼ਬਰ »

ਸਕੂਲਾਂ ਦੇ ਬੱਚੇ ਮੋਮੋ ਚੈਲੰਜ ਖੇਡ ਤੋਂ ਦੂਰ ਰਹਿਣ-ਸੀ. ਬੀ. ਐਸ. ਈ.

ਨਵੀਂ ਦਿੱਲੀ, 25 ਸਤੰਬਰ (ਬਲਵਿੰਦਰ ਸਿੰਘ ਸੋਢੀ)-ਸੈਂਟਰਲ ਬੋਰਡ ਆਫ਼ ਸੈਕੰਡਰੀ ਐਜੂਕੇਸ਼ਨ (ਸੀ. ਬੀ. ਐਸ. ਈ.) ਮੋਮੋ ਚੈਲੰਜ ਖੇਡ ਪ੍ਰਤੀ ਕਾਫ਼ੀ ਫ਼ਿਕਰਮੰਦ ਹੈ ਅਤੇ ਉਹ ਨਹੀਂ ਚਾਹੁੰਦੀ ਕਿ ਸਕੂਲਾਂ ਵਿਚ ਪੜ੍ਹਨ ਵਾਲੇ ਬੱਚੇ ਇਸ ਖੇਡ ਦੀ ਵਰਤੋਂ ਕਰਨ | ਸੀ. ਬੀ. ਐਸ. ਈ. ਨੇ ...

ਪੂਰੀ ਖ਼ਬਰ »

ਬੂਟੇ ਲਗਾਉਣ ਦੇ ਨਾਲ ਉਨ੍ਹਾਂ ਦਾ ਪਾਲਣ ਵੀ ਜ਼ਰੂਰੀ-ਡੀ.ਸੀ.

ਥਾਨੇਸਰ, 25 ਸਤੰਬਰ (ਅਜੀਤ ਬਿਊਰੋ)-ਵਾਤਾਵਰਨ ਦੀ ਸਵੱਛਤਾ ਲਈ ਬੂਟੇ ਲਗਾਉਣ ਦੇ ਨਾਲ-ਨਾਲ ਉਨ੍ਹਾਂ ਦੀ ਪਾਲਨਾ ਵੀ ਜ਼ਰੂਰੀ ਹੈ | ਇਸ ਲਈ ਸਾਰਿਆਂ ਨੂੰ ਚਾਹੀਦਾ ਹੈ ਕਿ ਉਹ ਸ਼ੁੱਭ ਮੰਗਲ ਕੰਮਾਂ 'ਤੇ ਯਾਦਗਾਰ ਵਜੋਂ ਘੱਟੋਘੱਟ ਇਕ ਬੂਟਾ ਜ਼ਰੂਰ ਲਗਾਉਣ | ਇਹ ਵਿਚਾਰ ਡੀ.ਸੀ. ਡਾ. ...

ਪੂਰੀ ਖ਼ਬਰ »

ਐਸ.ਡੀ.ਐਮ. ਵਲੋਂ ਸਰਸਵਤੀ ਤੀਰਥ ਦਾ ਨਿਰੀਖ਼ਣ

ਪਿਹੋਵਾ, 25 ਸਤੰਬਰ (ਅਜੀਤ ਬਿਊਰੋ)-ਐਸ.ਡੀ.ਐਮ. ਪੂਜਾ ਚਾਂਵਰੀਆ ਨ ਕਿਹਾ ਕਿ ਸਰਸਵਤੀ ਤੀਰਥ 'ਤੇ ਸ਼ਰਧਾਲੂਆਂ ਦੀ ਸਹੂਲਤ ਦਾ ਪੂਰਾ ਧਿਆਨ ਰੱਖਿਆ ਜਾਵੇਗਾ | ਇਸ ਤੀਰਥ 'ਤੇ ਸ਼ਰਾਧਾਂ ਦੌਰਾਨ ਸ਼ਰਧਾਲੂਆ ਨੂੰ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਨਹੀਂ ਹੋਣ ਦਿੱਤੀ ਜਾਵੇਗੀ | ...

ਪੂਰੀ ਖ਼ਬਰ »

ਗਤਕਾ ਮੁਕਾਬਲਾ 31 ਅਕਤੂਬਰ ਨੂੰ ਹੋਵੇਗਾ

ਨਵੀਂ ਦਿੱਲੀ, 25 ਸਤੰਬਰ (ਬਲਵਿੰਦਰ ਸਿੰਘ ਸੋਢੀ)-ਬਾਬਾ ਬੁੱਢਾ ਦਲ ਗਤਕਾ ਅਦਾਕਮੀ ਦਿੱਲੀ ਦੇ ਪ੍ਰਧਾਨ ਅਤੇ ਦਿੱਲੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਐਲਾਨ ਕੀਤਾ ਹੈ ਕਿ ਦਿੱਲੀ ਵਿਖੇ ਗਤਰਾ ਖੇਡ ਨੂੰ ਉਤਸ਼ਾਹਿਤ ਕਰਨ ਲਈ ਗਤਕਾ ਮੁਕਾਬਲਾ ...

ਪੂਰੀ ਖ਼ਬਰ »

28 ਨੂੰ ਵਾਲਮਾਰਟ ਤੇ ਰੀਟੇਲ ਵਿਚ ਐਫ਼.ਡੀ.ਆਈ. ਦੇ ਵਿਰੁੱਧ ਕੈਟ ਨੇ ਭਾਰਤ ਬੰਦ ਦੀ ਕੀਤੀ ਅਪੀਲ

ਨਵੀਂ ਦਿੱਲੀ, 25 ਸਤੰਬਰ (ਬਲਵਿੰਦਰ ਸਿੰਘ ਸੋਢੀ)-ਵਾਲਮਾਰਟ ਫਲਿੱਪਕਾਰਟ ਡੀਲ ਅਤੇ ਰੀਟੇਲ ਵਿਚ ਐਫ਼.ਡੀ.ਆਈ. ਦੇ ਵਿਰੁੱਧ ਦੇਸ਼ ਭਰ ਦੇ ਲਗਪਗ 7 ਕਰੋੜ ਵਪਾਰੀ 28 ਸਤੰਬਰ ਨੂੰ ਭਾਰਤ ਵਪਾਰ ਬੰਦ ਵਿਚ ਸ਼ਾਮਿਲ ਹੋ ਕੇ ਆਪਣਾ ਰੁਜ਼ਗਾਰ ਬੰਦ ਰੱਖਣਗੇ | ਭਾਰਤ ਬੰਦ ਦੀ ਅਪੀਲ ...

ਪੂਰੀ ਖ਼ਬਰ »

ਵਿਰੋਧੀਆਂ ਕੋਲ ਬਿਨਾਂ ਤੱਥ ਭੰਡੀ ਪ੍ਰਚਾਰ ਕਰਨ ਤੋਂ ਬਿਨਾਂ ਹੋਰ ਕੁਝ ਵੀ ਨਹੀਂ ਹੈ-ਜੀ.ਕੇ.

ਨਵੀਂ ਦਿੱਲੀ, 25 ਸਤੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਕਮੇਟੀ ਵਲੋਂ ਕਰਵਾਏ ਜਾ ਰਹੇ ਉਸਾਰੂ ਕਾਰਜਾਂ ਕਰਕੇ ਦਿੱਲੀ ਦੀ ਸੰਗਤ ਦਾ ਪਿਆਰ ਸ਼੍ਰੋਮਣੀ ਅਕਾਲੀ ਦਲ ਨੂੰ ਮਿਲ ਰਿਹਾ ਹੈ | ਇਸ ਗੱਲ ਦਾ ਪ੍ਰਗਟਾਵਾ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਕੀਤਾ ਹੈ | ...

ਪੂਰੀ ਖ਼ਬਰ »

ਦਿੱਲੀ 'ਚ ਯਮੁਨਾ ਦਾ ਪਾਣੀ ਖ਼ਤਰੇ ਤੋਂ ਉੱਪਰ ਪਰ ਕੋਈ ਖ਼ਤਰਾ ਨਹੀਂ

ਨਵੀਂ ਦਿੱਲੀ, 25 ਸਤੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ 'ਚ ਯਮੁਨਾ ਨਦੀ ਖ਼ਤਰੇ ਦੇ ਨਿਸ਼ਾਨ 'ਤੇ ਪੁੱਜ ਚੁੱਕੀ ਹੈ | ਜਿਸ ਨੂੰ ਵੇਖਦੇ ਹੋਏ ਪ੍ਰਕਾਸ਼ਨ ਨੇ ਹੋਰ ਨਿਗਰਾਨੀ ਰੱਖਣੀ ਸ਼ੁਰੂ ਕਰ ਦਿੱਤੀ ਹੈ | ਪ੍ਰਸ਼ਾਸਨ ਦਾ ਕਹਿਣਾ ਹੈ ਕਿ ਹੜ੍ਹ ਪ੍ਰਤੀ ਕਿਸੇ ਕਿਸਮ ਦਾ ਕੋੋਈ ...

ਪੂਰੀ ਖ਼ਬਰ »

ਇਤਿਹਾਸਕ ਗੁਰਦੁਆਰੇ ਰਕਾਬ ਗੰਜ ਦੀ ਵਿਰਾਸਤੀ ਇਮਾਰਤ ਦੀ ਇਕ ਇੱਟ ਤੋੜਨ ਨਹੀਂ ਦਿੱਤੀ ਜਾਵੇਗੀ-ਸਰਨਾ

ਨਵੀਂ ਦਿੱਲੀ, 25 ਸਤੰਬਰ (ਬਲਵਿੰਦਰ ਸਿੰਘ ਸੋਢੀ)-ਸ਼੍ਰੋਮਣੀ ਅਕਾਲੀ ਦਲ ਦੇ ਦਿੱਲੀ ਦੇ ਸਕੱਤਰ ਜਨਰਲ ਹਰਵਿੰਦਰ ਸਿੰਘ ਸਰਨਾ ਨੇ ਪ੍ਰੈੱਸ ਨੂੰ ਆਪਣੇ ਭੇਜੇ ਬਿਆਨ 'ਚ ਕਿਹਾ ਹੈ ਕਿ ਬਰਗਾੜੀ 'ਚ ਹੋਏ ਗੁਰੂ ਗ੍ਰੰਥ ਸਾਹਿਬ ਦੇ ਨਿਰਾਦਰ, ਕੋਟਕਪੂਰਾ ਤੇ ਬਹਿਬਲ ਕਲਾਂ 'ਚ ...

ਪੂਰੀ ਖ਼ਬਰ »

ਦਿੱਲੀ 'ਚ ਡੇਂਗੂ ਨੇ ਪੈਰ ਪਸਾਰਨੇ ਕੀਤੇ ਸ਼ੁਰੂ

ਨਵੀਂ ਦਿੱਲੀ, 25 ਸਤੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਵਿਚ ਪਿਛਲੇ ਦਿਨਾਂ ਤੋਂ ਲਗਾਤਾਰ ਬਾਰਿਸ਼ ਹੋਣ ਨਾਲ ਇਥੇ ਡੇਂਗੂ ਨੇ ਆਪਣੇ ਪੈਰ ਪਸਾਰਨੇ ਸ਼ੁਰੂ ਕਰ ਦਿੱਤੇ ਹਨ ਅਤੇ ਕੁਝ ਮਾਮਲੇ ਵੀ ਸਾਹਮਣੇ ਆਏ ਹਨ | ਇਸ ਦੇ ਨਾਲ ਹੀ ਚਿਕਨਗੁਨੀਆ ਦੇ ਵੀ ਕੁਝ ਮਾਮਲੇ ਸਾਹਮਣੇ ...

ਪੂਰੀ ਖ਼ਬਰ »

ਗੈਰ ਕਾਨੂੰਨੀ ਸੀਲਿੰਗ ਦੇ ਮਾਮਲੇ 'ਚ ਭਾਜਪਾ ਤੇ ਆਪ ਦੇ ਜਨ ਵਿਰੋਧੀ ਚਿਹਰੇ ਨੂੰ ਬੇਨਕਾਬ ਕੀਤਾ ਜਾਵੇਗਾ-ਮੁਕੇਸ਼ ਸ਼ਰਮਾ

ਨਵੀਂ ਦਿੱਲੀ, 25 ਸਤੰਬਰ (ਜਗਤਾਰ ਸਿੰਘ)-ਦਿੱਲੀ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੁਖੀ ਅਜੇ ਮਾਕਨ ਦੀ ਅਗਵਾਈ 'ਚ ਗੈਰ ਕਾਨੂੰਨੀ ਸੀਲਿੰਗ ਦੇ ਮੁੱਦੇ 'ਤੇ ਨਿਆਂ ਯੁੱਧ' ਅੰਦੋਲਨ ਚਲਾਇਆ ਜਾ ਰਿਹਾ ਹੈ | ਇਸ ਅੰਦੋਲਲ ਕਮੇਟੀ ਦੇ ਮੁਖੀ ਤੇ ਸੀਨੀਅਰ ਕਾਂਗਰਸੀ ਆਗੂ ਮੁਕੇਸ਼ ...

ਪੂਰੀ ਖ਼ਬਰ »

ਗੁਰਬਾਣੀ ਵਿਰਸਾ ਸੰਭਾਲ ਸਤਿਸੰਗ ਸਭਾ ਵਲੋਂ ਕੀਰਤਨ ਸਮਾਗਮ

ਨਵੀਂ ਦਿੱਲੀ, 25 ਸਤੰਬਰ (ਬਲਵਿੰਦਰ ਸਿੰਘ ਸੋਢੀ)-ਗੁਰਬਾਣੀ ਵਿਰਸਾ ਸੰਭਾਲ ਸਤਿਸੰਗ ਸਭਾ ਦਿੱਲੀ ਪਿਛਲੇ ਸਮੇਂ ਤੋਂ ਗੁਰਬਾਣੀ ਦਾ ਪ੍ਰਚਾਰ ਕਰ ਕੇ ਬੀਬੀਆਂ ਅਤੇ ਲੋਕਾਂ ਨੂੰ ਜੋੜਨ ਦੀ ਲਗਾਤਾਰ ਕੋਸ਼ਿਸ਼ ਕਰ ਰਹੀ ਹੈ, ਜਿਸ ਦਾ ਉਨ੍ਹਾਂ ਨੂੰ ਨਤੀਜਾ ਵੀ ਮਿਲ ਰਿਹਾ ਹੈ | ...

ਪੂਰੀ ਖ਼ਬਰ »

ਰਾਹੁਲ ਗਾਂਧੀ ਨੇ ਮੁੱਖ ਮੰਤਰੀ ਨੂੰ ਦਿੱਲੀ ਸੱਦਿਆ

ਚੰਡੀਗੜ੍ਹ, 25 ਸਤੰਬਰ (ਹਰਕਵਲਜੀਤ ਸਿੰਘ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕਾਂਗਰਸ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਵਲੋਂ ਕੁਝ ਜ਼ਰੂਰੀ ਵਿਚਾਰ-ਵਟਾਂਦਰਿਆਂ ਲਈ ਦਿੱਲੀ ਸੱਦਿਆ ਗਿਆ ਹੈ | ਮੁੱਖ ਮੰਤਰੀ ਜਿਨ੍ਹਾਂ ਨੂੰ 26 ਸਤੰਬਰ ਨੂੰ ਸਵੇਰੇ ਦਿੱਲੀ 'ਚ ...

ਪੂਰੀ ਖ਼ਬਰ »

ਹਿੰਦੂ ਸ਼ਿਵ ਸੈਨਾ ਦੇ ਪ੍ਰਧਾਨ ਨਿਸ਼ਾਂਤ ਸ਼ਰਮਾ ਦਾ ਜੇਲ੍ਹ 'ਚ ਕੁਟਾਪਾ, ਹਸਪਤਾਲ ਦਾਖ਼ਲ

ਰੂਪਨਗਰ, 25 ਸਤੰਬਰ (ਸਤਨਾਮ ਸਿੰਘ ਸੱਤੀ, ਮਨਜਿੰਦਰ ਸਿੰਘ ਚੱਕਲ)-ਇਕ ਦਿਨ ਪਹਿਲਾਂ ਠੱਗੀ ਮਾਮਲੇ 'ਚ 4 ਸਾਲ ਦੀ ਸਜ਼ਾ ਕੱਟਣ ਗਏ ਹਿੰਦੂ ਸ਼ਿਵ ਸੈਨਾ ਦੇ ਕੌਮੀ ਪ੍ਰਧਾਨ ਨਿਸ਼ਾਂਤ ਸ਼ਰਮਾ ਦਾ ਅੱਜ ਤੜਕਸਾਰ ਰੂਪਨਗਰ ਜੇਲ੍ਹ 'ਚ ਤਿੰਨ ਹਵਾਲਾਤੀਆ ਨੇ ਕੁਟਾਪਾ ਚਾੜ ਦਿੱਤਾ, ...

ਪੂਰੀ ਖ਼ਬਰ »

ਗੋਇੰਦਵਾਲ ਸਾਹਿਬ ਦੇ ਜੋੜ ਮੇਲੇ 'ਤੇ ਨਿਹੰਗ ਸਿੰਘਾਂ ਨੇ ਵਧਾਈਆਂ ਰੌਣਕਾਂ

ਗੋਇੰਦਵਾਲ ਸਾਹਿਬ, 25 ਸਤੰਬਰ (ਵਰਿੰਦਰ ਸਿੰਘ ਰੰਧਾਵਾ)-ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤ ਦਿਵਸ ਮੌਕੇ ਇਤਿਹਾਸਕ ਗੁਰਦੁਆਰਾ ਬਾਉਲੀ ਸਾਹਿਬ ਗੋਇੰਦਵਾਲ ਸਾਹਿਬ ਵਿਖੇ ਸਾਲਾਨਾ ਜੋੜ ਮੇਲਾ ਸ਼੍ਰੋਮਣੀ ਕਮੇਟੀ ਤੇ ਇਲਾਕੇ ਦੀ ਸੰਗਤ ਵਲੋਂ ਸ਼ਰਧਾ ਨਾਲ ਮਨਾਇਆ ਗਿਆ | ...

ਪੂਰੀ ਖ਼ਬਰ »

ਹਰੀਕੇ ਪੁਲਿਸ ਵਲੋਂ 10 ਕੁਇੰਟਲ ਪਾਊਡਰ ਕੈਮੀਕਲ ਸਮੇਤ ਇਕ ਕਾਬੂ

ਹਰੀਕੇ ਪੱਤਣ, 25 ਸਤੰਬਰ (ਸੰਜੀਵ ਕੁੰਦਰਾ)-ਨਕਲੀ ਦੁੱਧ ਬਣਾ ਕੇ ਲੋਕਾਂ ਦੀ ਜ਼ਿੰਦਗੀ ਨਾਲ ਖਿਲਵਾੜ ਕਰਨ ਵਾਲੇ ਵਿਅਕਤੀਆਂ ਿਖ਼ਲਾਫ਼ ਕਾਰਵਾਈ ਕਰਦਿਆਂ ਹਰੀਕੇ ਪੁਲਿਸ ਨੇ 10 ਕੁਇੰਟਲ ਗੁਲੂਕੋਜ਼ ਪਾਊਡਰ, ਕੈਮੀਕਲ ਤੇ ਤਿਆਰ ਕੀਤੇ ਨਕਲੀ ਦੁੱਧ ਸਮੇਤ ਇਕ ਵਿਅਕਤੀ ਨੂੰ ...

ਪੂਰੀ ਖ਼ਬਰ »

ਮੌੜ ਬੰਬ ਧਮਾਕੇ ਦਾ ਮਾਮਲਾ ਹਾਈਕੋਰਟ 'ਚੋਂ ਨਿਬੜਿਆ

ਚੰਡੀਗੜ੍ਹ, 25 ਸਤੰਬਰ (ਸੁਰਜੀਤ ਸਿੰਘ ਸੱਤੀ)-ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇਕ ਰੈਲੀ ਉਪਰੰਤ ਬਠਿੰਡਾ ਦੇ ਮੌੜ ਮੰਡੀ ਵਿਖੇ ਹੋਏ ਬੰਬ ਧਮਾਕੇ ਦੀ ਜਾਂਚ ਸੀ. ਬੀ. ਆਈ. ਜਾਂ ਕਿਸੇ ਹੋਰ ਸੁਤੰਤਰ ਏਜੰਸੀ ਤੋਂ ਕਰਵਾਉਣ ਦੀ ਮੰਗ ਨੂੰ ਲੈ ਕੇ ਦਾਖ਼ਲ ਲੋਕ ਹਿਤ ...

ਪੂਰੀ ਖ਼ਬਰ »

ਪਾਕਿ ਸਿੱਖ ਆਗੂ ਦੇ ਕਾਤਲਾਂ ਦੀ ਰਿਹਾਈ ਨੂੰ ਲੈ ਕੇ ਸਿੱਖ ਭਾਈਚਾਰੇ ਨੇ ਜਤਾਇਆ ਰੋਸ

ਅੰਮਿ੍ਤਸਰ, 25 ਸਤੰਬਰ (ਸੁਰਿੰਦਰ ਕੋਛੜ)-ਪਿਸ਼ਾਵਰ ਹਾਈਕੋਰਟ ਵਲੋਂ ਪਾਕਿਸਤਾਨ ਦੇ ਸਿੱਖ ਆਗੂ ਤੇ ਸਮਾਜਿਕ ਕਾਰਕੁਨ ਚਰਨਜੀਤ ਸਿੰਘ ਸਾਗਰ ਦੇ ਦੋ ਕਥਿਤ ਕਾਤਲਾਂ ਤਾਰਿਕ ਖ਼ਾਨ ਤੇ ਸ਼ਹਰਯਾਰ ਨੂੰ ਜ਼ਮਾਨਤ 'ਤੇ ਰਿਹਾਅ ਕੀਤੇ ਜਾਣ ਨੂੰ ਲੈ ਕੇ ਪਾਕਿ ਸਿੱਖ ਭਾਈਚਾਰੇ ਨੇ ...

ਪੂਰੀ ਖ਼ਬਰ »

ਰਣਜੀਤ ਸਾਗਰ ਡੈਮ ਦੀ ਝੀਲ ਦਾ ਪੱਧਰ 526.29 ਮੀਟਰ

ਸ਼ਾਹਪੁਰ ਕੰਢੀ, 25 ਸਤੰਬਰ (ਰਣਜੀਤ ਸਿੰਘ)-ਬਹੁਮੰਤਵੀ ਰਣਜੀਤ ਸਾਗਰ ਡੈਮ ਦੀ ਝੀਲ ਦਾ ਪੱਧਰ ਪਿਛਲੇ ਰਿਕਾਰਡ ਤੋੜਦਾ ਹੋਇਆ ਅੱਜ ਤੱਕ ਦੇ ਉੱਚ ਪੱਧਰ 526.29 ਤੱਕ ਪਹੁੰਚ ਗਿਆ ਹੈ ਜੋ ਕਿ ਰਣਜੀਤ ਸਾਗਰ ਡੈਮ ਦੀ ਝੀਲ 'ਚ ਪਾਣੀ ਰੋਕਣ ਦਾ ਨਵਾਂ ਰਿਕਾਰਡ ਹੈ | ਰਣਜੀਤ ਸਾਗਰ ਡੈਮ ਦੀ ...

ਪੂਰੀ ਖ਼ਬਰ »

ਸੈਮਸੰਗ ਨੇ ਭਾਰਤ 'ਚ ਲਾਂਚ ਕੀਤਾ ਗੈਲੈਕਸੀ ਏ7

ਜਲੰਧਰ, 25 ਸਤੰਬਰ (ਅ.ਬ.)-ਭਾਰਤ ਦੇ ਸਭ ਤੋਂ ਭਰੋਸੇਮੰਦ ਬ੍ਰਾਂਡ 'ਸੈਮਸੰਗ' ਵਲੋਂ ਅੱਜ ਗੈਲੈਕਸੀ ਏ 7 ਲਾਂਚ ਕੀਤਾ ਗਿਆ ਹੈ | ਇਸ ਫ਼ੋਨ 'ਚ ਸ਼ਕਤੀਸ਼ਾਲੀ ਰੀਅਰ (ਪਿਛਲਾ) ਟਿ੍ਪਲ ਕੈਮਰਾ ਦੀ ਵੀ ਸਹੂਲਤ ਹੈ | ਬਹਿਤਰੀਨ ਪ੍ਰਦਰਸ਼ਨ ਵਾਲਾ ਇਹ ਫ਼ੋਨ ਵੱਖ ਵੱਖ ਦਿਲਖਿਚਵੇਂ ਰੰਗਾਂ ...

ਪੂਰੀ ਖ਼ਬਰ »

ਗਾਜੂਵਾਲਾ ਤੋਂ ਲੜਕੀ ਅਗਵਾ ਕਰਕੇ ਕੀਤਾ ਜਬਰ-ਜਨਾਹ

ਟੋਹਾਣਾ, 25 ਸਤੰਬਰ (ਗੁਰਦੀਪ ਸਿੰਘ ਭੱਟੀ)-ਉਪ-ਮੰਡਲ ਦੇ ਪਿੰਡ ਗਾਜੂਵਾਲਾ ਦੇ ਇਕ ਮਜ਼ਦੂਰ ਪਰਿਵਾਰ ਦੀ ਨਾਬਾਲਗ ਲੜਕੀ ਨੂੰ ਅੱਧੀ ਰਾਤ ਨੂੰ ਅਗਵਾ ਕਰਕੇ ਉਸ ਨਾਲ ਸਮੂਹਿਕ ਜਬਰ-ਜਨਾਹ ਕਰਨ ਦੇ ਮਾਮਲੇ 'ਚ ਸਦਰ ਪੁਲਿਸ ਥਾਣਾ ਟੋਹਾਣਾ ਨੇ ਲੜਕੀ ਦੇ ਪਿਤਾ ਦੀ ਸ਼ਿਕਾਇਤ 'ਤੇ ...

ਪੂਰੀ ਖ਼ਬਰ »

ਬਵਾਸੀਰ, ਭਗੰਦਰ ਦੇ ਲੇਜ਼ਰ ਨਾਲ ਆਪ੍ਰੇਸ਼ਨ ਦੇ ਰਿਆਇਤੀ ਕੈਂਪ ਲਈ ਰਜਿਸਟ੍ਰੇਸ਼ਨ ਇਕ ਤੱਕ

ਜਲੰਧਰ, 25 ਸਤੰਬਰ (ਐੱਮ.ਐੱਸ. ਲੋਹੀਆ)-ਕਰਨ ਹਸਪਤਾਲ ਨੇੜੇ ਜੈਨ ਭਵਨ, ਕਪੂਰਥਲਾ ਰੋਡ, ਜਲੰਧਰ 'ਚ ਬਵਾਸੀਰ, ਭਗੰਦਰ ਅਤੇ ਲੱਤਾਂ 'ਚ ਖੂਨ ਦੀਆਂ ਨਾੜਾਂ ਦੇ ਫੁੱਲਣ ਦੇ ਲੇਜ਼ਰ ਕਿਰਨਾਂ ਨਾਲ ਆਪ੍ਰੇਸ਼ਨ ਦਾ ਬੇਹੱਦ ਰਿਆਇਤੀ ਦਰਾਂ 'ਤੇ ਕੈਂਪ ਲਗਾਇਆ ਜਾ ਰਿਹਾ ਹੈ | ਇਸ ਬਾਰੇ ...

ਪੂਰੀ ਖ਼ਬਰ »

ਸੈਮਸੰਗ ਨੇ ਭਾਰਤ 'ਚ ਲਾਂਚ ਕੀਤਾ ਗੈਲੈਕਸੀ ਏ7

ਜਲੰਧਰ, 25 ਸਤੰਬਰ (ਅ.ਬ.)-ਭਾਰਤ ਦੇ ਸਭ ਤੋਂ ਭਰੋਸੇਮੰਦ ਬ੍ਰਾਂਡ 'ਸੈਮਸੰਗ' ਵਲੋਂ ਅੱਜ ਗੈਲੈਕਸੀ ਏ 7 ਲਾਂਚ ਕੀਤਾ ਗਿਆ ਹੈ | ਇਸ ਫ਼ੋਨ 'ਚ ਸ਼ਕਤੀਸ਼ਾਲੀ ਰੀਅਰ (ਪਿਛਲਾ) ਟਿ੍ਪਲ ਕੈਮਰਾ ਦੀ ਵੀ ਸਹੂਲਤ ਹੈ | ਬਹਿਤਰੀਨ ਪ੍ਰਦਰਸ਼ਨ ਵਾਲਾ ਇਹ ਫ਼ੋਨ ਵੱਖ ਵੱਖ ਦਿਲਖਿਚਵੇਂ ਰੰਗਾਂ ...

ਪੂਰੀ ਖ਼ਬਰ »

ਆਪਣੇ ਵੀਜ਼ੇ ਲਈ ਚੁਣੋ ਸਿਰਫ਼ ਮਨਜ਼ੂਰਸ਼ੁਦਾ ਕੰਸਲਟੈਂਟ

ਜਲੰਧਰ, 25 ਸਤੰਬਰ (ਅ. ਬ.)-ਅੱਜ ਦੇ ਸਮੇਂ ਜਦੋਂ ਹਰ ਕੋਈ ਵਿਦੇਸ਼ਾਂ ਵਿਚ ਪੜ੍ਹਨਾ ਜਾਂ ਘੁੰਮਣਾ ਚਾਹੁੰਦਾ ਹੈ, ਇਹ ਬਹੁਤ ਜ਼ਰੂਰੀ ਹੋ ਗਿਆ ਹੈ ਕਿ ਆਪਣਾ ਵੀਜ਼ਾ ਸਿਰਫ਼ ਅਜਿਹੇ ਮਨਜ਼ੂਰਸ਼ੁਦਾ ਕੰਸਲਟੈਂਟ ਰਾਹੀਂ ਹੀ ਲਗਵਾਇਆ ਜਾਵੇ ਜੋ ਇਸ ਖ਼ੇਤਰ ਵਿਚ ਮਾਹਿਰ ਹੋਵੇ | ...

ਪੂਰੀ ਖ਼ਬਰ »

ਸ਼ੋੋ੍ਰਮਣੀ ਕਮੇਟੀ ਨੇ ਭਾਈ ਲਾਲੋ ਨੂੰ ਜਨਮ ਦਿਹਾੜੇ ਮੌਕੇ ਵਿਸਾਰਿਆ

ਅੰਮਿ੍ਤਸਰ, 25 ਸਤੰਬਰ (ਜਸਵੰਤ ਸਿੰਘ ਜੱਸ)-ਇਕ ਪਾਸੇ ਜਿੱਥੇ ਸ਼ੋ੍ਰਮਣੀ ਕਮੇਟੀ, ਸਮੁੱਚੇ ਸਿੱਖ ਪੰਥ, ਭਾਰਤ ਤੇ ਪਾਕਿਸਤਾਨ ਸਰਕਾਰਾਂ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਮਨਾਉਣ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ, ਉਥੇ ਗੁਰੂ ...

ਪੂਰੀ ਖ਼ਬਰ »

ਹਰੇਕ ਜ਼ਿਲੇ੍ਹ 'ਚ ਹੋਵੇ ਬਿਰਧ ਆਸ਼ਰਮ-ਹਾਈਕੋਰਟ

ਚੰਡੀਗੜ੍ਹ, 25 ਸਤੰਬਰ (ਸੁਰਜੀਤ ਸਿੰਘ ਸੱਤੀ)-ਹਾਈਕੋਰਟ ਨੇ ਪੰਜਾਬ ਅਤੇ ਹਰਿਆਣਾ ਦੀਆਂ ਸਰਕਾਰਾਂ ਨੂੰ ਹਰੇਕ ਜ਼ਿਲੇ੍ਹ 'ਚ ਬਿਰਧ ਆਸ਼ਰਮ ਬਣਾਉਣ ਦੀ ਹਦਾਇਤ ਕੀਤੀ ਹੈ | ਇਕ ਲੋਕ ਹਿਤਪਟੀਸ਼ਨ ਦਾਖ਼ਲ ਹੋਈ ਸੀ ਕਿ ਸਰਕਾਰ ਨੂੰ ਬੇ ਸਹਾਰਾ ਬਜ਼ੁਰਗਾਂ ਦੀ ਦੇਖਭਾਲ ਲਈ ...

ਪੂਰੀ ਖ਼ਬਰ »

ਡੀ.ਏ. ਤੁਰੰਤ ਦੇਣ ਦੀ ਮੰਗ

ਚੰਡੀਗੜ੍ਹ, 25 ਸਤੰਬਰ (ਐਨ.ਐਸ. ਪਰਵਾਨਾ)-ਪੰਜਾਬ ਸਰਕਾਰ ਦੇ ਲੱਖਾਂ ਕਰਮਚਾਰੀਆਂ ਤੇ ਪੈਨਸ਼ਨਰਾਂ ਨੇ ਮੰਗ ਕੀਤੀ ਹੈ ਕਿ ਜਿਸ ਤਰ੍ਹਾਂ ਕੇਂਦਰ ਤੇ ਹਰਿਆਣਾ ਸਰਕਾਰ ਆਪਣੇ ਕਰਮਚਾਰੀਆਂ ਤੇ ਪੈਨਸ਼ਨਰਾਂ ਨੂੰ ਵਧਾਏ ਹੋਏ ਡੀ.ਏ. ਦੀ ਰੈਗੂਲਰ ਅਦਾਇਗੀ ਕਰ ਰਹੀ ਹੈ ਉਸੇ ਪੈਟਰਨ ...

ਪੂਰੀ ਖ਼ਬਰ »

ਫ਼ਾਜ਼ਿਲਕਾ ਸੈਕਟਰ 'ਚ ਸਤਲੁਜ ਦਰਿਆ 'ਚ ਪਾਣੀ ਦਾ ਪੱਧਰ ਵਧਿਆ

ਫ਼ਾਜ਼ਿਲਕਾ, 25 ਸਤੰਬਰ (ਦਵਿੰਦਰ ਪਾਲ ਸਿੰਘ)-ਪੰਜਾਬ 'ਚ ਪਿਛਲੇ ਕਈ ਦਿਨਾਂ ਤੋਂ ਹੋ ਰਹੀ ਭਾਰੀ ਵਰਖਾ ਨੇ ਭਾਰਤ ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ਨੇੜੇ ਵਗਦੇ ਸਤਲੁਜ ਦਰਿਆ ਲਾਗੇ ਵਾਸਤੇ ਪਿੰਡਾਂ ਦੇ ਲੋਕਾਂ ਦੀਆਂ ਮੁਸ਼ਕਿਲਾਂ 'ਚ ਵਾਧਾ ਕੀਤਾ ਹੈ | ਪਹਾੜੀ ਇਲਾਕਿਆਂ ...

ਪੂਰੀ ਖ਼ਬਰ »

ਡੇਰਾ ਪ੍ਰੇਮੀਆਂ ਦੀ ਪੇਸ਼ੀ ਲਈ ਨਾਭਾ ਤੇ ਫ਼ਰੀਦਕੋਟ ਜੇਲ੍ਹ ਨੂੰ ਪ੍ਰੋਡਕਸ਼ਨ ਵਰੰਟ ਜਾਰੀ

ਮੋਗਾ, 25 ਸਤੰਬਰ (ਗੁਰਤੇਜ ਸਿੰਘ)-ਅੱਜ ਮੋਗਾ ਵਿਖੇ ਸਾੜ-ਫੂਕ ਦੇ ਮਾਮਲੇ ਵਿਚ ਗਿ੍ਫ਼ਤਾਰ 10 ਡੇਰਾ ਪ੍ਰੇਮੀਆਂ ਦੀ ਪੇਸ਼ ਵੀਡੀਓ ਕਾਨਫ਼ਰੰਸ ਰਾਹੀਂ ਹੋਣੀ ਸੀ ਪਰ ਕਿਸੇ ਕਾਰਨਾਂ ਕਰਕੇ ਉਹ ਰੱਦ ਹੋ ਗਈ ਜਿਸ ਦੇ ਚਲਦਿਆਂ ਅਦਾਲਤ ਨੇ ਨਾਭਾ ਜੇਲ੍ਹ ਤੇ ਫ਼ਰੀਦਕੋਟ ਦੀ ਮਾਡਰਨ ...

ਪੂਰੀ ਖ਼ਬਰ »

ਚੰਗੇ ਵਾਤਾਵਰਨ ਲਈ ਰਾਹ ਦਸੇਰਾ ਬਣ ਰਹੇ ਨੇ ਪਿੰਡ ਕਨੋਈ ਦੇ ਕਿਸਾਨ

ਸੰਗਰੂਰ, 25 ਸਤੰਬਰ (ਧੀਰਜ ਪਸ਼ੌਰੀਆ)-ਪੰਜਾਬ 'ਚ ਝੋਨੇ ਦੇ ਰਕਬੇ 'ਚੋਂ ਹਰ ਸਾਲ 20 ਮਿਲੀਅਨ ਟਨ ਪਰਾਲੀ ਪੈਦਾ ਹੁੰਦੀ ਹੈ, ਜਿਸ ਨੂੰ ਕਈ ਕਿਸਾਨਾਂ ਵਲੋਂ ਸਾੜ ਦਿੱਤਾ ਜਾਂਦਾ ਹੈ, ਜਿਸ ਨਾਲ ਵਾਤਾਵਰਨ ਤਾਂ ਪ੍ਰਦੂਸ਼ਿਤ ਹੁੰਦਾ ਹੀ ਹੈ, ਜ਼ਮੀਨ ਵਿਚਲੇ ਸੂਖਮ ਜੀਵ ਮਰਨ ਨਾਲ ...

ਪੂਰੀ ਖ਼ਬਰ »

ਬੈਂਕਾਂ 'ਚ ਕਿਸਾਨਾਂ ਦੇ ਖ਼ਾਲੀ ਚੈੱਕ ਬਣ ਰਹੇ ਹਨ ਖ਼ੁਦਕੁਸ਼ੀਆਂ ਦਾ ਕਾਰਨ

ਬਲਵਿੰਦਰ ਸਿੰਘ ਭੁੱਲਰ ਅਮਰਗੜ੍ਹ, 25 ਸਤੰਬਰ-ਪੰਜਾਬ 'ਚ ਕਿਸਾਨ ਖੁਦਕੁਸ਼ੀਆਂ ਰੁਕਣ ਦਾ ਨਾਂਅ ਨਹੀਂ ਲੈ ਰਹੀਆਂ | ਪੰਜਾਬ ਦੀਆਂ ਪ੍ਰਮੁੱਖ ਕਿਸਾਨ ਜਥੇਬੰਦੀਆਂ ਤੇ ਅਨੇਕਾਂ ਹੋਰ ਕਿਸਾਨਾਂ ਵਲੋਂ ਕਿਸਾਨ ਖੁਦਕੁਸ਼ੀਆਂ ਦੇ ਸੰਦਰਭ 'ਚ ਕੀਤੀ ਪੁੱਛ-ਪੜਤਾਲ ਦੌਰਾਨ ਇਹ ਗੱਲ ...

ਪੂਰੀ ਖ਼ਬਰ »

ਪੁਲਿਸ ਅਧਿਕਾਰੀਆਂ ਨੇ ਔਰਤ ਨੂੰ ਗੱਡੀ ਦੀ ਛੱਤ 'ਤੇ ਬਿਠਾ ਘੁਮਾਇਆ ਤੇ ਕੀਤਾ ਜ਼ਲੀਲ

ਚਵਿੰਡਾ ਦੇਵੀ, 25 ਸਤੰਬਰ (ਸਤਪਾਲ ਸਿੰਘ ਢੱਡੇ)-ਅੱਜ ਸਵੇਰੇ ਕ੍ਰਾਈਮ ਵਿੰਗ ਅੰਮਿ੍ਤਸਰ ਦੀ ਟੀਮ ਵਲੋਂ ਪਿੰਡ ਸ਼ਹਿਜ਼ਾਦਾ 'ਚ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰਨ ਲਈ ਕੀਤੀ ਛਾਪੇਮਾਰੀ 'ਚ ਪੁਲਿਸ ਦਾ ਘਿਨੋਣਾ ਚਿਹਰਾ ਉਸ ਸਮੇਂ ਸਾਹਮਣੇ ਆਇਆ ਜਦੋਂ ਵਿਅਕਤੀ ਦੇ ਘਰ ਨਾ ...

ਪੂਰੀ ਖ਼ਬਰ »

ਖਹਿਰਾ ਧੜੇ ਨੇ ਕੇਜਰੀਵਾਲ ਨਾਲ ਗੱਲਬਾਤ ਲਈ ਵਧਾਇਆ ਕਦਮ

ਚੰਡੀਗੜ੍ਹ, 25 ਸਤੰਬਰ (ਵਿਕਰਮਜੀਤ ਸਿੰਘ ਮਾਨ)-ਆਮ ਆਦਮੀ ਪਾਰਟੀ ਦਾ ਪੰਜਾਬ ਵਿਚਲਾ ਬਾਗ਼ੀ ਧੜਾ ਪਾਰਟੀ ਹਾਈਕਮਾਨ ਨਾਲ ਗੱਲਬਾਤ ਕਰਨ ਲਈ ਤਿਆਰ ਹੋ ਗਿਆ ਹੈ | 'ਆਪ' ਦਾ ਬਾਗ਼ੀ ਧੜਾ ਜਿਸ ਦੀ ਅਗਵਾਈ ਸੁਖਪਾਲ ਸਿੰਘ ਖਹਿਰਾ ਵਲੋਂ ਕੀਤੀ ਜਾ ਰਹੀ ਹੈ ਵਲੋਂ ਇਸ ਮਾਮਲੇ 'ਚ ਨਰਮੀ ...

ਪੂਰੀ ਖ਼ਬਰ »

ਮੀਂਹ ਕਾਰਨ ਬਰਬਾਦ ਹੋਈਆਂ ਫ਼ਸਲਾਂ ਦਾ ਮੁਆਵਜ਼ਾ ਦਿੱਤਾ ਜਾਵੇ-ਸੀ.ਪੀ.ਆਈ

ਚੰਡੀਗੜ੍ਹ, 25 ਸਤੰਬਰ (ਐਨ.ਐਸ. ਪਰਵਾਨਾ)-ਭਾਰਤੀ ਕਮਿਊਨਿਸਟ ਪਾਰਟੀ ਦੀ ਪੰਜਾਬ ਸੂਬਾ ਕੌਾਸਲ ਦੇ ਸਕੱਤਰ ਬੰਤ ਸਿੰਘ ਬਰਾੜ, ਕੌਮੀ ਕੌਾਸਲ ਦੇ ਮੈਂਬਰ ਡਾਕਟਰ ਜੋਗਿੰਦਰ ਦਿਆਲ ਤੇ ਕੁੱਲ ਹਿੰਦ ਕਿਸਾਨ ਸਭਾ ਦੇ ਕਾਰਜਕਾਰੀ ਪ੍ਰਧਾਨ ਭੁਪਿੰਦਰ ਸਾਂਬਰ ਨੇ ਅੱਜ ਇੱਥੇ ਜਾਰੀ ...

ਪੂਰੀ ਖ਼ਬਰ »

ਪਾਕਿ ਸੂਚਨਾ ਮੰਤਰੀ ਨੇ ਹਿਜ਼ਬੁਲ ਮੁਜਾਹਦੀਨ ਨੇਤਾ ਨੂੰ ਦੱਸਿਆ ਸੁਤੰਤਰਤਾ ਸੈਨਾਨੀ

ਅੰਮਿ੍ਤਸਰ, 25 ਸਤੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਸੂਚਨਾ ਤੇ ਪ੍ਰਸਾਰਨ ਮੰਤਰੀ ਫਵਾਦ ਚੌਧਰੀ ਨੇ ਪਾਕਿਸਤਾਨ ਨੈਸ਼ਨਲ ਅਸੈਂਬਲੀ 'ਚ ਬੋਲਦਿਆਂ ਹਿਜ਼ਬੁਲ ਮੁਜ਼ਾਹਦੀਨ ਦੇ ਅੱਤਵਾਦੀ ਨੇਤਾ ਬੁਰਹਾਨ ਵਾਨੀ ਨੂੰ ਸੁਤੰਤਰਤਾ ਸੈਨਾਨੀ ਦੱਸਿਆ | ਉਨ੍ਹਾਂ ਸਾਫ਼ ਤੌਰ ...

ਪੂਰੀ ਖ਼ਬਰ »

ਅੱਧੀ ਦਰਜਨ 'ਆਪ' ਵਿਧਾਇਕ ਮੁਨੀਸ਼ ਸਿਸੋਦੀਆ ਨੂੰ ਮਿਲੇ

ਚੰਡੀਗੜ੍ਹ, 25 ਸਤੰਬਰ (ਐਨ.ਐਸ. ਪਰਵਾਨਾ)-ਅੱਜ ਇੱਥੇ ਆਮ ਆਦਮੀ ਪਾਰਟੀ ਨਲ ਸਬੰਧਿਤ ਪੰਜਾਬ ਦੇ ਅੱਧੀ ਦਰਜਨ ਤੋਂ ਵੱਧ ਵਿਧਾਇਕ ਸ਼ਾਮ ਕਰੀਬ 4 ਵਜੇ ਪ੍ਰੋ: ਬਲਜਿੰਦਰ ਕੌਰ ਦੇ ਫਲੈਟ 'ਤੇ ਦਿੱਲੀ ਦੇ ਉੱਪ ਮੁੱਖ ਮੰਤਰੀ ਮੁਨੀਸ਼ ਸਿਸੋਦੀਆ ਨੂੰ ਮਿਲੇ ਤੇ ਉਨ੍ਹਾਂ ਨਾਲ ਪਾਰਟੀ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਵਲੋਂ 15 ਪੀ.ਈ.ਐੱਸ. ਅਧਿਕਾਰੀਆਂ ਦੀਆਂ ਬਦਲੀਆਂ

ਪੋਜੇਵਾਲ ਸਰਾਂ, 25 ਸਤੰਬਰ (ਨਵਾਂਗਰਾਈਾ)-ਪੰਜਾਬ ਸਿੱਖਿਆ ਵਿਭਾਗ ਵਲੋਂ ਅੱਜ 15 ਪੀ.ਈ.ਐੱਸ. (ਸਕੂਲ ਤੇ ਇੰਨਸਪੈਕਸ਼ਨ) ਗਰੁੱਪ ਏ ਦੇ ਅਧਿਕਾਰੀਆਂ ਦੀਆਂ ਦੀਆਂ ਬਦਲੀਆਂ ਕੀਤੀਆਂ ਹਨ | ਇਸ ਸਬੰਧੀ ਕਿ੍ਸ਼ਨ ਕੁਮਾਰ ਸਕੱਤਰ ਸਿੱਖਿਆ ਵਿਭਾਗ ਵਲੋਂ ਜਾਰੀ ਹੁਕਮਾਂ ਵਿਚ ਪ੍ਰਦੀਪ ...

ਪੂਰੀ ਖ਼ਬਰ »

ਕੰਟਰੋਲ ਰੇਖਾ 'ਤੇ ਪਾਕਿਸਤਾਨ ਦਾਖਲ ਹੰੁਦਾ ਕਸ਼ਮੀਰੀ ਨਾਗਰਿਕ ਗਿ੍ਫਤਾਰ

ਜੰਮੂ, 25 ਸਤੰਬਰ (ਏਜੰਸੀ)- ਫੌਜ ਨੇ ਅੱਜ ਜੰਮੂ-ਕਸ਼ਮੀਰ ਦੇ ਪੁਣਛ 'ਚ ਕੰਟਰੋਲ ਰੇਖਾ 'ਤੇ ਪਾਕਿਸਤਾਨ ਦਾਖਲ ਹੋਣ ਦੀ ਕੋਸ਼ਿਸ਼ ਕਰਨ ਵਾਲੇ ਕਸ਼ਮੀਰੀ ਨਾਗਰਿਕ ਨੂੰ ਗਿ੍ਫਤਾਰ ਕੀਤਾ ਹੈ | ਇਸ ਸਬੰਧੀ ਪੁਲਿਸ ਨੇ ਦੱਸਿਆ ਕਿ ਫੌਜ ਨੇ ਕੰਟਰੋਲ ਰੇਖਾ ਨੇੜੇ ਕੁਝ ਹਲਚਲ ਹੰੁਦੀ ...

ਪੂਰੀ ਖ਼ਬਰ »

ਸਿਆਸੀ ਪਾਰਟੀਆਂ ਲਈ ਬਿਜਲਈ ਮੀਡੀਆ 'ਚ ਇਸ਼ਤਿਹਾਰਾਂ ਵਾਸਤੇ ਅਗਾਊਾ ਮਨਜ਼ੂਰੀ ਲਾਜ਼ਮੀ

ਚੰਡੀਗੜ੍ਹ, 25 ਸਤੰਬਰ (ਅਜੀਤ ਬਿਊਰੋ)-ਸੁਪਰੀਮ ਕੋਰਟ ਦੇ ਹੁਕਮ ਅਨੁਸਾਰ ਭਾਰਤੀ ਚੋਣ ਕਮਿਸ਼ਨ ਨੇ ਇਲੈਕਟ੍ਰਾਨਿਕ ਮੀਡੀਆ 'ਚ ਇਸ਼ਤਿਹਾਰਬਾਜ਼ੀ ਬਾਰੇ ਸਿਆਸੀ ਪਾਰਟੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਹਨ | ਇਸ ਤਹਿਤ ਸਿਆਸੀ ਪਾਰਟੀਆਂ ਨੂੰ ਇਸ਼ਤਿਹਾਰਾਂ ਲਈ ਮੀਡੀਆ ...

ਪੂਰੀ ਖ਼ਬਰ »

ਡੇਰਾ ਬਾਬਾ ਨਾਨਕ ਗੁ: ਸਾਹਿਬ ਨੂੰ ਜ਼ਮੀਨ ਦੇ ਤਬਾਦਲੇ ਨਾਲ ਭਾਰਤ 'ਚ ਸ਼ਾਮਿਲ ਕਰਨਾ ਮਸਲੇ ਦਾ ਪੱਕਾ ਹੱਲ-ਬਾਜਵਾ

ਚੰਡੀਗੜ੍ਹ, 25 ਸਤੰਬਰ (ਬਿਊਰੋ ਚੀਫ਼)-ਕਾਂਗਰਸ ਦੇ ਸੰਸਦ ਮੈਂਬਰ ਤੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਇੱਥੇ 'ਅਜੀਤ' ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀ 550ਵੀਂ ਜਨਮ ਸ਼ਤਾਬਦੀ ਮੌਕੇ ਸਿੱਖ ਸ਼ਰਧਾਲੂਆਂ ਦੀ ...

ਪੂਰੀ ਖ਼ਬਰ »

ਹਿਮਾਚਲ ਦੇ ਕਬਾਇਲੀ ਇਲਾਕਿਆਂ 'ਚ ਫ਼ਸੇ ਲੋਕਾਂ ਨੂੰ ਬਾਹਰ ਕੱਢਣ ਲਈ ਰਾਹਤ ਕਾਰਜ ਸ਼ੁਰੂ

ਸ਼ਿਮਲਾ/ਕੁੱਲੂ, 25 ਸਤੰਬਰ (ਅਜੀਤ ਬਿਊਰੋ/ਵਿਨੋਦ ਮਹੰਤ)-ਹਿਮਾਚਲ ਪ੍ਰਦੇਸ਼ ਦੇ ਕਬਾਇਲੀ ਜ਼ਿਲ੍ਹੇ ਲਾਹੌਲ-ਸਪਿਤੀ ਸਮੇਤ ਕੁੱਲੂ 'ਚ ਅੱਜ ਰਾਹਤ ਕਾਰਜਾਂ ਸਬੰਧੀ ਮੁਹਿੰਮ ਚੱਲੀ | ਭਾਰੀ ਬਾਰਿਸ਼ ਤੇ ਬਰਫ਼ਬਾਰੀ ਕਾਰਨ ਫ਼ਸੇ ਲੋਕਾਂ 'ਚੋਂ ਅੱਜ 100 ਦੇ ਕਰੀਬ ਲੋਕਾਂ ਨੂੰ ...

ਪੂਰੀ ਖ਼ਬਰ »

ਗੁਰਦੁਆਰਾ ਸਿੰਘ ਸਭਾ ਦੇ ਸੁਰਜੀਤ ਕਪੂਰ ਪ੍ਰਧਾਨ ਤੇ ਫਰਿੰਦਰ ਗੁਲਿਆਣੀ ਬਣੇ ਸਕੱਤਰ

ਨਰਾਇਣਗੜ੍ਹ, 25 ਸਤੰਬਰ (ਪੀ. ਸਿੰਘ)-ਗੁਰਦੁਆਰਾ ਸ੍ਰੀ ਸਿੰਘ ਸਭਾ ਦੀ ਸਮੂਹ ਸੰਗਤ ਦੁਆਰਾ ਸਰਬ ਸੰਮਤੀ ਨਾਲ ਨਵੀਂ ਪ੍ਰਬੰਧਕ ਕਮੇਟੀ ਦੀ ਚੋਣ ਕੀਤੀ ਗਈ | ਇਸ ਪ੍ਰਬੰਧਕ ਕਮੇਟੀ 'ਚ ਸੁਰਜੀਤ ਸਿੰਘ ਕਪੂਰ ਨੂੰ ਪ੍ਰਧਾਨ ਤੇ ਫਰਿੰਦਰ ਸਿੰਘ ਨੂੰ ਸਕੱਤਰ ਨਿਯੁਕਤ ਕੀਤਾ ਗਿਆ | ...

ਪੂਰੀ ਖ਼ਬਰ »

ਫਾਇਰ ਬਿ੍ਗੇਡ ਤੇ ਨਗਰ ਪਾਲਿਕਾ ਕਰਮਚਾਰੀਆਂ ਦੀ ਭੁੱਖ ਹੜਤਾਲ ਚੌਥੇ ਦਿਨ ਵੀ ਜਾਰੀ

ਏਲਨਾਬਾਦ, 25 ਸਤੰਬਰ (ਜਗਤਾਰ ਸਮਾਲਸਰ)-ਸਰਵ ਕਰਮਚਾਰੀ ਸੰਘ ਹਰਿਆਣਾ ਨਾਲ ਸਬੰਧਿਤ ਫਾਇਰ ਬਿ੍ਗੇਡ ਅਤੇ ਨਗਰ ਪਾਲਿਕਾ ਕਰਮਚਾਰੀ ਸੰਘ ਏਲਨਾਬਾਦ ਦੇ ਕਰਮਚਾਰੀਆਂ ਦੀ ਭੁੱਖ ਹੜਤਾਲ ਅੱਜ ਚੌਥੇ ਦਿਨ ਵੀ ਸਕੱਤਰ ਸੁਰਿੰਦਰ ਖਿਚੜ ਦੀ ਅਗਵਾਈ 'ਚ ਨਗਰ ਪਾਲਿਕਾ ਦਫ਼ਤਰ ਸਾਹਮਣੇ ...

ਪੂਰੀ ਖ਼ਬਰ »

ਸਾਈਕਲ ਰੈਲੀ ਕੱਢ ਕੇ ਖ਼ੁਰਾਕ ਸਬੰਧੀ ਕੀਤਾ ਜਾਗਰੂਕ

ਬਾਬੈਨ, 25 ਸਤੰਬਰ (ਡਾ. ਦੀਪਕ ਦੇਵਗਨ)-ਪਿੰਡ ਕੰਦੌਲੀ 'ਚ ਪੋਸ਼ਣ ਮੁਹਿੰਮ ਤਹਿਤ ਸਾਈਕਲ ਰੈਲੀ ਕੱਢ ਕੇ ਔਰਤਾਂ ਨੂੰ ਜਾਗਰੂਕ ਕੀਤਾ ਗਿਆ | ਆਂਗਣਵਾੜੀ ਵਰਕਰ ਸਰਜੰਤ ਕੌਰ ਨੇ ਦੱਸਿਆ ਕਿ ਬੱਚਿਆਂ ਨੂੰ ਚੰਗੀ ਖ਼ੁਰਾਕ ਦੇਣਾ ਮਾਂ ਦੀ ਪਹਿਲੀ ਜ਼ਿੰਮੇਵਾਰੀ ਹੈ | ਸਰਕਾਰ ਵਲੋਂ ...

ਪੂਰੀ ਖ਼ਬਰ »

ਗੁਰੂ ਨਾਨਕ ਖਾਲਸਾ ਕਾਲਜ ਦੇ ਐਨ.ਸੀ.ਸੀ. ਕੈਡਟਾਂ ਨੇ ਸਫ਼ਾਈ ਮੁਹਿੰਮ ਚਲਾਈ

ਯਮੁਨਾਨਗਰ, 25 ਸਤੰਬਰ (ਗੁਰਦਿਆਲ ਸਿੰਘ ਨਿਮਰ)-14-ਹਰਿਆਣਾ ਬਟਾਲਿਅਨ ਐਨ.ਸੀ.ਸੀ. ਕਮਾਨ ਅਧਿਕਾਰੀ ਕਰਨਲ ਪਰਮੇਸ਼ਵਰਣ ਏ. ਤੇ ਪ੍ਰਸ਼ਾਸਨਿਕ ਅਧਿਕਾਰੀ ਕਰਨਲ ਸੁਰੇਸ਼ ਚੌਧਰੀ ਵਲੋਂ ਭਾਰਤ ਸਰਕਾਰ ਵਲੋਂ 15 ਸਤੰਬਰ ਤੋਂ 2 ਅਕਤੂਬਰ ਤੱਕ ਭਾਰਤ ਵਿਚ ਸਵੱਛਤਾ ਹੀ ਸੇਵਾ ਹੈ ...

ਪੂਰੀ ਖ਼ਬਰ »

ਰਾਜਨੀਤੀ ਨੂੰ ਸੇਵਾ ਨੀਤੀ ਵਜੋਂ ਵੇਖਣਾ ਚਾਹੁੰਦਾ ਹਾਂ-ਸੰਦੀਪ ਓਾਕਾਰ

ਕੁਰੂਕਸ਼ੇਤਰ, 25 ਸਤੰਬਰ (ਜਸਬੀਰ ਸਿੰਘ ਦੁੱਗਲ)-ਪਿੰਡ ਨੈਂਸੀ 'ਚ ਜਨਸੰਪਰਕ ਮੁਹਿੰਮ ਤਹਿਤ ਸਵਾਮੀ ਸੰਦੀਪ ਓਾਕਾਰ ਨੇ ਕਿਹਾ ਕਿ ਮੈਂ ਰਾਜਨੀਤੀ 'ਚ ਸੇਵਾ ਕਰਨ ਆਇਆ ਹਾਂ ਅਤੇ ਰਾਜਨੀਤੀ ਨੂੰ ਸੇਵਾ ਨੀਤੀ ਵਜੋਂ ਵੇਖਣਾ ਚਾਹੁੰਦਾ ਹਾਂ | ਉਨ੍ਹਾਂ ਨੇ ਕਿਹਾ ਕਿ ਉਹ ਸਵੱਛ ...

ਪੂਰੀ ਖ਼ਬਰ »

ਲੋਕ ਭਲਾਈ ਦੀ ਭਾਵਨਾ ਲਈ ਕਰਨੇ ਚਾਹੀਦੇ ਕਰਮ-ਸਵਾਮੀ ਸੱਤਿਆਪ੍ਰੇਮ

ਕੁਰੂਕਸ਼ੇਤਰ, 25 ਸਤੰਬਰ (ਜਸਬੀਰ ਸਿੰਘ ਦੁੱਗਲ)-ਹਰਿ ਓਮ ਆਸ਼ਰਮ ਦੇ ਵਿਵਸਥਾਪਕ ਸਵਾਮੀ ਸੰਤਿਆਪ੍ਰੇਮ ਜਗਿਆਸੂ ਨੇ ਕਿਹਾ ਕਿ ਅੱਜ ਕੱਲ੍ਹ ਪਿਤਰ ਪੱਖ ਸ਼ਰਾਧ ਕਰਮ ਚੱਲ ਰਹੇ ਹਨ | ਇਨ੍ਹਾਂ ਦਿਲਾਂ ਵਿਚ ਸਾਤਵਿਕ ਜ਼ਿੰਦਗੀ ਜਿਊਣੀ ਚਾਹੀਦੀ ਹੈ | ਉਨ੍ਹਾਂ ਨੇ ਕਿਹਾ ਕਿ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX