ਤਾਜਾ ਖ਼ਬਰਾਂ


ਅਮੇਠੀ ਵਾਲਿਆ ਲਈ ਨਵੀਂ ਸਵੇਰ - ਸਮ੍ਰਿਤੀ ਈਰਾਨੀ
. . .  27 minutes ago
ਅਮੇਠੀ, 24 ਮਈ - ਲੋਕ ਸਭਾ ਚੋਣਾਂ 'ਚ ਅਮੇਠੀ ਲੋਕ ਸਭਾ ਹਲਕੇ ਤੋਂ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੂੰ ਹਰਾਉਣ ਤੋਂ ਬਾਅਦ ਸਮ੍ਰਿਤੀ ਈਰਾਨੀ ਨੇ ਕਿਹਾ ਕਿ ਇਹ ਅਮੇਠੀ ਦੇ ਲੋਕਾਂ ਲਈ...
ਸੁਪਰੀਮ ਕੋਰਟ 'ਚ 4 ਜੱਜ ਚੁੱਕਣਗੇ ਸਹੁੰ
. . .  30 minutes ago
ਨਵੀਂ ਦਿੱਲੀ, 24 ਮਈ - ਸੁਪਰੀਮ ਕੋਰਟ 'ਚ ਅੱਜ ਸਵੇਰੇ 10.30 ਵਜੇ 4 ਜੱਜ ਸਹੁੰ ਚੁੱਕਣਗੇ। ਇਸ ਦੇ ਨਾਲ ਹੀ ਸੁਪਰੀਮ ਕੋਰਟ 'ਚ ਜੱਜਾਂ ਦੀ ਸੰਖਿਆ 31 ਹੋ ਜਾਵੇਗੀ ਤੇ ਸੁਪਰੀਮ ਕੋਰਟ...
ਕੈਨੇਡਾ ਦੇ ਪ੍ਰਧਾਨ ਮੰਤਰੀ ਟਰੂਡੋ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਦਿੱਤੀ ਮੁਬਾਰਕਬਾਦ
. . .  53 minutes ago
ਨਵੀਂ ਦਿੱਲੀ, 24 ਮਈ - ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਲੋਕ ਸਭਾ ਚੋਣਾਂ 'ਚ ਜਿੱਤ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮੁਬਾਰਕਬਾਦ ਦਿੱਤੀ ਹੈ ਤੇ ਕਿਹਾ ਕਿ ਉਹ ਕੈਨੇਡੀਅਨ...
ਮਾਰਿਆ ਗਿਆ ਖ਼ਤਰਨਾਕ ਅੱਤਵਾਦੀ ਜ਼ਾਕਿਰ ਮੂਸਾ
. . .  59 minutes ago
ਸ੍ਰੀਨਗਰ, 24 ਮਈ - ਜੰਮੂ ਕਸ਼ਮੀਰ ਦੇ ਪੁਲਵਾਮਾ 'ਚ ਸੁਰੱਖਿਆ ਬਲਾਂ ਨਾਲ ਮੁੱਠਭੇੜ ਦੌਰਾਨ ਅਨਸਰ-ਗਜ਼ਵਤ-ਉੱਲ-ਹਿੰਦ ਦਾ ਕਮਾਂਡਰ ਜ਼ਾਕਿਰ ਮੂਸਾ ਢੇਰ ਹੋ ਗਿਆ, ਜਿਸ ਦੀ ਲਾਸ਼ ਬਰਾਮਦ ਕਰ ਲਈ ਗਈ ਹੈ। ਸੁਰੱਖਿਆ...
ਮੁੰਬਈ ਦੇ ਭਿੰਡੀ ਬਾਜ਼ਾਰ 'ਚ ਲੱਗੀ ਅੱਗ, 2 ਮੌਤਾਂ
. . .  about 1 hour ago
ਮੁੰਬਈ, 24 ਮਈ - ਮੁੰਬਈ ਦੇ ਭਿੰਡੀ ਬਾਜ਼ਾਰ ਵਿਚ ਬੀਤੀ ਦੇਰ ਰਾਤ ਲੱਗੀ ਅੱਗ ਕਾਰਨ 2 ਲੋਕਾਂ ਦੀ ਮੌਤ ਹੋ ਗਈ। ਇਸ ਦੀ ਸੂਚਨਾ ਮਿਲਣ ਤੋਂ ਬਾਅਦ ਅੱਗ ਬੁਝਾਊ ਦਸਤੇ ਨੇ ਮੌਕੇ 'ਤੇ ਪਹੁੰਚ ਕੇ ਅੱਗ...
ਕੇਂਦਰੀ ਮੰਤਰੀ ਮੰਡਲ ਦੀ ਬੈਠਕ ਅੱਜ, 16ਵੀਂ ਲੋਕ ਸਭਾ ਭੰਗ ਕਰਨ ਦੀ ਹੋਵੇਗੀ ਸਿਫ਼ਾਰਿਸ਼
. . .  about 1 hour ago
ਨਵੀਂ ਦਿੱਲੀ, 24 ਮਈ - ਕੇਂਦਰੀ ਮੰਤਰੀ ਮੰਡਲ ਦੀ ਬੈਠਕ ਅੱਜ ਹੋਵੇਗੀ, ਜਿਸ ਵਿਚ 16ਵੀਂ ਲੋਕ ਸਭਾ ਭੰਗ ਕਰਨ ਦੀ ਸਿਫ਼ਾਰਿਸ਼ ਕੀਤੀ...
ਅੱਜ ਦਾ ਵਿਚਾਰ
. . .  about 1 hour ago
ਆਰ.ਐੱਸ.ਐੱਸ ਨੇ ਭਾਜਪਾ ਦੀ ਜਿੱਤ ਦਾ ਕੀਤਾ ਸਵਾਗਤ
. . .  1 day ago
ਨਵੀਂ ਦਿੱਲੀ, 23 ਮਈ - ਆਰ.ਐੱਸ.ਐੱਸ ਨੇ ਭਾਜਪਾ ਦੀ ਲੋਕ ਸਭਾ ਚੋਣਾਂ 'ਚ ਸ਼ਾਨਦਾਰ ਜਿੱਤ ਦਾ ਸਵਾਗਤ ਕਰਦਿਆ ਇਸ ਨੂੰ ਕੌਮੀ ਤਾਕਤਾਂ ਦੀ ਜਿੱਤ...
ਵਕੀਲ ਦੇ ਅਗਵਾ ਹੋਏ ਕਲਰਕ ਦਾ ਕਤਲ ਕਰ ਕੇ ਲਾਸ਼ ਨੂੰ ਨਹਿਰ 'ਚ ਸੁੱਟਿਆ
. . .  1 day ago
ਤਰਨ ਤਾਰਨ, 23 ਮਈ (ਹਰਿੰਦਰ ਸਿੰਘ) — ਬੀਤੇ ਦਿਨ ਤੋਂ ਅਗਵਾ ਹੋਏ ਤਰਨ ਤਾਰਨ ਦੇ ਇਕ ਨਾਮੀ ਵਕੀਲ ਦੇ ਕਲਰਕ ਦਾ ਕਤਲ ਕਰ ਕੇ ਉਸ ਨੂੰ ਨਹਿਰ ਵਿਚ ਸੁੱਟ ਦਿੱਤਾ ਗਿਆ। ਪੁਲਿਸ ਨੇ ਕਲਰਕ ਦੀ ਲਾਸ਼ ਸਥਾਨਕ ਰਸੂਲਪੁਰ ਨਹਿਰ 'ਚੋਂ ਬਰਾਮਦ ਕਰ ਕੇ ਅਣਪਛਾਤੇ ਵਿਅਕਤੀਆਂ...
ਅਸੀ ਸਾਰੇ ਮਿਲ ਕੇ ਬਣਾਵਾਂਗੇ ਮਜ਼ਬੂਤ ਭਾਰਤ - ਮੋਦੀ
. . .  1 day ago
ਨਵੀਂ ਦਿੱਲੀ, 23 ਮਈ - ਲੋਕ ਸਭਾ ਚੋਣਾਂ 'ਚ ਭਾਜਪਾ ਨੂੰ ਮਿਲੀ ਸ਼ਾਨਦਾਰ ਜਿੱਤ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਜਪਾ ਹੈੱਡਕੁਆਟਰ ਵਿਖੇ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦਿਆ...
ਵਿਧਾਨ ਸਭਾ ਹਲਕਾ ਡੇਰਾਬੱਸੀ ਤੋਂ ਸੁਰਜੀਤ ਸਿੰਘ ਰੱਖੜਾ ਨੂੰ 17050 ਵੋਟਾਂ ਦੀ ਮਿਲੀ ਲੀਡ
. . .  1 day ago
ਫ਼ਾਜ਼ਿਲਕਾ ਜ਼ਿਲ੍ਹੇ ਦੇ ਕੁੱਲ 7,23,522 ਵੋਟਰਾਂ 'ਚੋ ਸੁਖਬੀਰ ਬਾਦਲ ਦੇ ਹੱਕ 'ਚ ਭੁਗਤੇ 3,16,126 ਵੋਟਰ
. . .  1 day ago
ਫ਼ਾਜ਼ਿਲਕਾ, 23 ਮਈ (ਪ੍ਰਦੀਪ ਕੁਮਾਰ) - ਲੋਕ ਸਭਾ ਹਲਕਾ ਫ਼ਿਰੋਜ਼ਪੁਰ ਅਧੀਨ ਪੈਂਦੇ ਜ਼ਿਲ੍ਹਾ ਫ਼ਾਜ਼ਿਲਕਾ ਦੇ ਚਾਰ ਵਿਧਾਨ ਸਭਾ ਹਲਕਿਆਂ ਫ਼ਾਜ਼ਿਲਕਾ, ਜਲਾਲਾਬਾਦ, ਅਬੋਹਰ ਅਤੇ ਬੱਲੂਆਣਾ ਲਈ ਫ਼ਾਜ਼ਿਲਕਾ ਵਿਖੇ ਬਣਾਏ ਗਏ ਦੋ ਗਿਣਤੀ ਕੇਂਦਰਾਂ 'ਚ ਅੱਜ ਗਿਣਤੀ .....
50 ਸਾਲਾਂ ਬਾਅਦ ਪੂਰੇ ਬਹੁਮਤ ਨਾਲ ਦੁਬਾਰਾ ਬਣਿਆ ਕੋਈ ਪ੍ਰਧਾਨ ਮੰਤਰੀ- ਅਮਿਤ ਸ਼ਾਹ
. . .  1 day ago
ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ 'ਚ ਭਾਜਪਾ ਨੂੰ ਇਤਿਹਾਸਿਕ ਜਿੱਤ ਹੋਈ ਪ੍ਰਾਪਤ - ਅਮਿਤ ਸ਼ਾਹ
. . .  1 day ago
ਜਿੱਤ ਤੋਂ ਬਾਅਦ ਭਾਜਪਾ ਦਫ਼ਤਰ 'ਚ ਪਾਰਟੀ ਵਰਕਰਾਂ ਨੂੰ ਸੰਬੋਧਨ ਕਰ ਰਹੇ ਹਨ ਅਮਿਤ ਸ਼ਾਹ
. . .  1 day ago
ਭਾਜਪਾ ਦੇ ਮੁੱਖ ਦਫ਼ਤਰ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  1 day ago
ਕਾਂਗਰਸ ਪਾਰਟੀ ਦੇ ਕੌਮੀ ਅਤੇ ਸੂਬਾ ਪ੍ਰਧਾਨ ਦੀ ਹਾਰ ਕਾਂਗਰਸ ਪਾਰਟੀ ਲਈ ਸ਼ਰਮ ਦੀ ਗੱਲ- ਢਿੱਲੋਂ
. . .  1 day ago
ਗੋਰਖਪੁਰ ਤੋਂ ਭਾਜਪਾ ਉਮੀਦਵਾਰ ਰਵੀ ਕਿਸ਼ਨ 3,01,664 ਵੋਟਾਂ ਨਾਲ ਰਹੇ ਜੇਤੂ
. . .  1 day ago
ਕੈਪਟਨ ਨੇ ਮੋਦੀ ਨੂੰ ਦਿੱਤੀਆਂ ਵਧਾਈਆਂ
. . .  1 day ago
ਨਾਭਾ ਹਲਕੇ ਤੋਂ ਕਾਂਗਰਸ 14,825 ਵੱਧ ਵੋਟਾਂ ਲੈ ਕੇ ਹਲਕੇ 'ਚੋਂ ਰਹੀ ਮੋਹਰੀ
. . .  1 day ago
ਭਗਵੰਤ ਮਾਨ ਦੀ ਜਿੱਤ ਸੰਗਰੂਰ ਦੇ ਲੋਕਾਂ ਦੀ ਜਿੱਤ - ਚੀਮਾ
. . .  1 day ago
ਕਾਂਗਰਸੀ ਉਮੀਦਵਾਰ ਗੁਰਜੀਤ ਸਿੰਘ ਔਜਲਾ ਕਰੀਬ 1 ਲੱਖ 3 ਵੋਟਾਂ ਦੇ ਫ਼ਰਕ ਨਾਲ ਰਹੇ ਜੇਤੂ
. . .  1 day ago
ਸੁਖਬੀਰ ਬਾਦਲ 1 ਲੱਖ 98 ਹਜ਼ਾਰ 136 ਵੋਟਾਂ ਨਾਲ ਰਹੇ ਜੇਤੂ
. . .  1 day ago
ਫ਼ਰੀਦਕੋਟ ਤੋਂ ਕਾਂਗਰਸੀ ਉਮੀਦਵਾਰ ਮੁਹੰਮਦ ਸਦੀਕ ਦੀ ਜਿੱਤ, ਬੱਸ ਐਲਾਨ ਬਾਕੀ
. . .  1 day ago
ਮੁਹੰਮਦ ਸਦੀਕ ਦੀ ਜਿੱਤ 'ਤੇ ਵਰਕਰਾਂ ਨੇ ਜਸ਼ਨ ਮਨਾਉਂਦਿਆਂ ਇਕ ਦੂਜੇ 'ਤੇ ਰੰਗ ਪਾ ਕੇ ਪਾਏ ਭੰਗੜੇ
. . .  1 day ago
ਵੀਅਤਨਾਮ ਦੇ ਪ੍ਰਧਾਨ ਮੰਤਰੀ ਨੇ ਜਿੱਤ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਦਿੱਤੀ ਵਧਾਈ
. . .  1 day ago
ਜਿੱਤਣ ਤੋਂ ਬਾਅਦ ਵਰਕਰਾਂ ਦਾ ਧੰਨਵਾਦ ਕਰਨ ਫ਼ਾਜ਼ਿਲਕਾ ਪੁੱਜੇ ਸੁਖਬੀਰ ਬਾਦਲ 
. . .  1 day ago
ਆਬੂ ਧਾਬੀ ਦੇ ਕਰਾਊਨ ਪ੍ਰਿੰਸ ਸ਼ੇਖ਼ ਮੁਹੰਮਦ ਬਿਨ ਜਾਵੇਦ ਅਲ ਨਾਹੀਅਨ ਨੇ ਮੋਦੀ ਨੂੰ ਦਿੱਤੀ ਵਧਾਈ
. . .  1 day ago
ਜਨਤਾ ਮਾਲਕ ਹੈ, ਉਸ ਦੇ ਫ਼ੈਸਲੇ ਦਾ ਸਨਮਾਨ - ਰਾਹੁਲ ਗਾਂਧੀ
. . .  1 day ago
ਬ੍ਰਹਮਪੁਰਾ ਬਣੇ ਖਡੂਰ ਸਾਹਿਬ ਤੋਂ ਬਾਦਲਾਂ ਦੀ ਵੱਡੀ ਹਾਰ ਦਾ ਕਾਰਨ
. . .  1 day ago
ਸਿੱਧੂ ਕਾਰਨ ਬਠਿੰਡਾ ਸਮੇਤ ਸ਼ਹਿਰੀ ਇਲਾਕੇ 'ਚ ਪ੍ਰਭਾਵਿਤ ਹੋਈਆਂ ਕਾਂਗਰਸ ਦੀਆਂ ਵੋਟਾਂ - ਕੈਪਟਨ
. . .  1 day ago
ਫ਼ਤਹਿਗੜ੍ਹ ਸਾਹਿਬ ਤੋਂ ਕਾਂਗਰਸ 93558 ਵੋਟਾਂ ਨਾਲ ਅੱਗੇ
. . .  1 day ago
ਸ੍ਰੀ ਮੁਕਤਸਰ ਸਾਹਿਬ ਵਿਖੇ ਸੁਖਬੀਰ ਅਤੇ ਹਰਸਿਮਰਤ ਦੀ ਜਿੱਤ 'ਤੇ ਮਨਾਏ ਜਸ਼ਨ
. . .  1 day ago
ਪਟਿਆਲਾ ਤੋਂ ਕਾਂਗਰਸੀ ਉਮੀਦਵਾਰ ਪ੍ਰਨੀਤ ਕੌਰ ਜੇਤੂ
. . .  1 day ago
ਬੰਗਾ ਦੇ 12ਵੇਂ ਗੇੜ 'ਚ ਵੀ ਲਗਾਤਾਰ ਬਸਪਾ ਦੇ ਸੋਢੀ ਬਿਕਰਮ ਸਿੰਘ ਅੱਗੇ
. . .  1 day ago
ਇਮਰਾਨ ਖ਼ਾਨ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਜਿੱਤ ਲਈ ਦਿੱਤੀ ਵਧਾਈ
. . .  1 day ago
ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੇ ਜਿੱਤ 'ਤੇ ਪ੍ਰਧਾਨ ਮੰਤਰੀ ਮੋਦੀ ਨੂੰ ਭੇਜਿਆ ਵਧਾਈ ਸੰਦੇਸ਼
. . .  1 day ago
ਭਾਰਤੀ ਜਨਤਾ ਪਾਰਟੀ ਦੀ ਹੂੰਝਾ ਫੇਰ ਜਿੱਤ ਦੀ ਖ਼ੁਸ਼ੀ ਵਿਚ ਭਾਜਪਾਈਆਂ ਨੇ ਲੱਡੂ ਵੰਡੇ
. . .  1 day ago
10ਵੇਂ ਰਾਊਂਡ 'ਚ ਅੰਮ੍ਰਿਤਸਰ ਤੋਂ ਗੁਰਜੀਤ ਸਿੰਘ ਔਜਲਾ 79314 ਨਾਲ ਅੱਗੇ
. . .  1 day ago
ਸੰਗਰੂਰ ਤੋਂ 'ਆਪ' ਉਮੀਦਵਾਰ ਭਗਵੰਤ ਮਾਨ ਜੇਤੂ
. . .  1 day ago
ਭਾਰਤੀ ਜਨਤਾ ਪਾਰਟੀ ਦੀ ਹੂੰਝਾ ਫੇਰ ਜਿੱਤ ਦੀ ਖ਼ੁਸ਼ੀ ਵਿਚ ਭਾਜਪਾਈਆਂ ਨੇ ਲੱਡੂ ਵੰਡੇ
. . .  1 day ago
ਚੰਡੀਗੜ੍ਹ ਤੋਂ ਭਾਜਪਾ ਉਮੀਦਵਾਰ ਕਿਰਨ ਖੇਰ 16839 ਵੋਟਾਂ ਨਾਲ ਅੱਗੇ
. . .  1 day ago
ਸੰਨੀ ਦਿਓਲ 77,657 ਵੋਟਾਂ ਨਾਲ ਗੁਰਦਾਸਪੁਰ ਤੋਂ ਰਹੇ ਜੇਤੂ
. . .  1 day ago
ਫ਼ਿਰੋਜ਼ਪੁਰ 'ਚ ਸੁਖਬੀਰ ਸਿੰਘ ਬਾਦਲ 198136 ਵੋਟਾਂ ਨਾਲ ਅੱਗੇ
. . .  1 day ago
ਅੰਮ੍ਰਿਤਸਰ ਪੱਛਮੀ ਤੋਂ ਗੁਰਜੀਤ ਸਿੰਘ ਔਜਲਾ 15,889 ਵੋਟਾਂ ਨਾਲ ਰਹੇ ਜੇਤੂ
. . .  1 day ago
ਫ਼ਰੀਦਕੋਟ 'ਚ ਕਾਂਗਰਸ 83,249 ਵੋਟਾਂ ਨਾਲ ਅੱਗੇ
. . .  1 day ago
ਪੁਰੀ ਨੇ ਗੁਰਜੀਤ ਸਿੰਘ ਔਜਲਾ ਨੂੰ ਜਿੱਤ ਦੀ ਦਿੱਤੀ ਵਧਾਈ
. . .  1 day ago
ਸ੍ਰੀ ਮੁਕਤਸਰ ਸਾਹਿਬ 'ਚ ਬਾਦਲ ਅਤੇ ਬੱਦਲ ਇਕੱਠੇ ਗਰਜੇ
. . .  1 day ago
ਸ੍ਰੀ ਮੁਕਤਸਰ ਸਾਹਿਬ: ਬਾਦਲ ਪਰਿਵਾਰ ਵੱਲੋਂ ਵੋਟਰਾਂ ਦਾ ਧੰਨਵਾਦ
. . .  1 day ago
ਸੰਨੀ ਦਿਓਲ ਦੀ ਜਿੱਤ ਨੂੰ ਲੈ ਕੇ ਜੱਦੀ ਪਿੰਡ ਡਾਂਗੋਂ 'ਚ ਖ਼ੁਸ਼ੀ ਦਾ ਮਾਹੌਲ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 10 ਅੱਸੂ ਸੰਮਤ 550

ਹਰਿਆਣਾ ਹਿਮਾਚਲ

ਏਲਨਾਬਾਦ-ਰਾਣੀਆ ਖੇਤਰ ਦੇ ਘੱਗਰ ਨਦੀ ਨਾਲ ਲਗਦੇ ਪਿੰਡਾਂ 'ਚ ਪ੍ਰਸ਼ਾਸਨ ਵਲੋਂ ਅਲਰਟ ਜਾਰੀ

ਏਲਨਾਬਾਦ, 25 ਸਤੰਬਰ (ਜਗਤਾਰ ਸਮਾਲਸਰ)-ਹਿਮਾਚਲ ਅਤੇ ਚੰਡੀਗੜ੍ਹ ਤੋਂ ਘੱਗਰ ਨਦੀ 'ਚ ਛੱਡੇ ਗਏ ਪਾਣੀ ਦਾ ਅਸਰ ਏਲਨਾਬਾਦ-ਰਾਣੀਆ ਖੇਤਰ 'ਚ ਵੀ ਵੇਖਣ ਨੂੰ ਮਿਲ ਰਿਹਾ ਹੈ | ਅੱਜ ਓਟੂ ਹੈੱਡ 'ਤੇ ਪਾਣੀ ਦੇ ਵਧਣ ਕਾਰਨ ਹੈੱਡ ਦੇ 2 ਗੇਟ ਖੋਲ੍ਹੇ ਗਏ, ਜਿਸ ਨਾਲ ਇਸ ਨਦੀ 'ਚ ਅੱਗੇ ਪਾਣੀ ਦਾ ਵਹਾਅ ਕਾਫੀ ਤੇਜ਼ ਹੋ ਗਿਆ | ਘੱਗਰ ਦਾ ਭਿਆਨਕ ਰੂਪ ਵੇਖਦਿਆਂ ਹੀ ਕਿਸਾਨਾਂ ਦੀ ਚਿੰਤਾ ਵੀ ਵਧਣ ਲੱਗੀ ਹੈ | ਜ਼ਿਕਰਯੋਗ ਹੈ ਕਿ ਓਟੂ ਹੈੱਡ ਤੋਂ ਰਾਜਸਥਾਨ ਦੇ ਤਲਵਾੜਾ ਸਾਈਫ਼ਨ ਤੱਕ ਘੱਗਰ ਨਦੀ 'ਚ ਕਰੀਬ 1100 ਏਕੜ ਜ਼ਮੀਨ 'ਚ ਝੋਨੇ, ਹਰੇ ਚਾਰੇ ਅਤੇ ਸਬਜ਼ੀਆਂ ਦੀ ਕਾਸ਼ਤ ਕੀਤੀ ਹੋਈ ਹੈ | ਘੱਗਰ ਨਦੀ 'ਚ ਆਏ ਪਾਣੀ ਨੇ ਸਾਲ 2010 'ਚ ਇਸ ਖੇਤਰ 'ਚ ਭਾਰੀ ਤਬਾਹੀ ਮਚਾਈ ਸੀ ਅਜਿਹੇ ਹਾਲਾਤ ਤੋਂ ਸੁਚੇਤ ਹੁੰਦਿਆਂ ਪ੍ਰਸ਼ਾਸਨ ਵਲੋਂ ਘੱਗਰ ਦੇ ਕਿਨਾਰਿਆਂ ਨੂੰ ਮਜ਼ਬੂਤ ਕਰਨ ਦਾ ਕੰਮ ਜੰਗੀ ਪੱਧਰ 'ਤੇ ਜਾਰੀ ਕਰ ਦਿੱਤਾ ਗਿਆ ਹੈ | ਓਟੂ ਹੈੱਡ 'ਤੇ ਤਾਇਨਾਤ ਆਪ੍ਰੇਟਰ ਓਮ ਪ੍ਰਕਾਸ਼ ਨੇ ਦੱਸਿਆ ਕਿ ਪਾਣੀ ਦਾ ਵਹਾਅ ਬਹੁਤ ਹੀ ਤੇਜ਼ੀ ਨਾਲ ਵੱਧ ਰਿਹਾ ਹੈ | ਉੱਚ ਅਧਿਕਾਰੀਆਂ ਦੇ ਆਦੇਸ਼ 'ਤੇ ਘੱਗਰ ਨਦੀ ਦੇ 2 ਗੇਟ ਖੋਲ੍ਹ ਦਿੱਤੇ ਗਏ ਹਨ | ਰਾਤ ਨੂੰ ਕਾਫੀ ਮਾਤਰਾ 'ਚ ਪਾਣੀ ਦੇ ਓਟੂ ਹੈੱਡ 'ਤੇ ਪਹੁੰਚਣ ਦੀ ਸੰਭਾਵਨਾ ਨੂੰ ਧਿਆਨ 'ਚ ਰੱਖਦਿਆਂ ਘੱਗਰ ਨਦੀ ਦੇ ਆਲੇ-ਦੁਆਲੇ ਦੇ ਪਿੰਡਾਂ 'ਚ ਵੀ ਹਲਚਲ ਪੈਦਾ ਹੋਣੀ ਸ਼ੁਰੂ ਹੋ ਗਈ ਹੈ ਅਤੇ ਪ੍ਰਸ਼ਾਸਨ ਵਲੋਂ ਵੀ ਪਿੰਡਾਂ 'ਚ ਸਪੀਕਰਾਂ ਰਾਹੀਂ ਆਵਾਜ਼ ਲਗਾ ਕੇ ਆਮ ਲੋਕਾਂ ਨੂੰ ਸੁਚੇਤ ਰਹਿਣ ਦੇ ਆਦੇਸ਼ ਦਿੱਤੇ ਗਏ ਹਨ | ਘੱਗਰ ਡਿਵੀਜ਼ਨ ਦੇ ਜੇ.ਈ. ਨਰੇਸ਼ ਕੁਮਾਰ ਨੇ ਦੱਸਿਆ ਕਿ ਘੱਗਰ 'ਚ ਲਗਾਤਾਰ ਵਧ ਰਹੇ ਪਾਣੀ ਦੇ ਵਹਾਅ ਅਤੇ ਉੱਚ ਅਧਿਕਾਰੀਆਂ ਦੇ ਆਦੇਸ਼ 'ਤੇ ਘੱਗਰ ਨਦੀ ਦੇ ਨਾਲ ਲੱਗਦੇ ਪਿੰਡਾਂ 'ਚ ਅਲਰਟ ਜਾਰੀ ਕਰ ਦਿੱਤਾ ਗਿਆ ਹੈ | ਬਹੁਤ ਸਾਰੇ ਕਰਮਚਾਰੀ ਵੀ ਨਦੀ ਦੇ ਕਿਨਾਰਿਆਂ 'ਤੇ ਲਗਾਤਾਰ ਨਿਗਰਾਨੀ ਰੱਖ ਰਹੇ ਹਨ | ਨਦੀ ਦੇ ਕਿਨਾਰਿਆਂ ਨੂੰ ਮਜ਼ਬੂਤ ਕਰਨ ਦਾ ਕੰਮ ਵੀ ਲਗਾਤਾਰ ਜਾਰੀ ਹੈ, ਜੋ ਪੂਰੀ ਰਾਤ ਜਾਰੀ ਰਹੇਗਾ | ਉਨ੍ਹਾਂ ਦੱਸਿਆ ਕਿ ਇਹ ਕੰਮ ਵੱਖ-ਵੱਖ 4 ਪੁਆਇੰਟਾਂ 'ਚ ਸ਼ੁਰੂ ਕੀਤਾ ਗਿਆ ਹੈ | ਅਜੇ ਕੇਵਲ ਜ਼ਿਆਦਾ ਕਮਜ਼ੋਰ ਪੁਆਇੰਟਾਂ ਨੂੰ ਹੀ ਟਰੇਸ ਕਰਕੇ ਮਜ਼ਬੂਤ ਕਰਨ ਦਾ ਕੰਮ ਸ਼ੁਰੂ ਕੀਤਾ ਗਿਆ ਹੈ |

ਕਰਮਚਾਰੀ ਵਿਰੋਧੀ ਨੀਤੀਆਂ ਿਖ਼ਲਾਫ਼ ਹੋਵੇਗਾ ਆਰ-ਪਾਰ ਦਾ ਅੰਦੋਲਨ-ਗੋਸਵਾਮੀ

ਹਿਸਾਰ, 25 ਸਤੰਬਰ (ਰਾਜ ਪਰਾਸਰ)-ਹਰਿਆਣਾ ਕਰਮਚਾਰੀ ਮਹਾਂਸੰਘ ਨਾਲ ਸਬੰਧਿਤ ਐਚ.ਐਸ.ਈ.ਬੀ. ਵਰਕਰ ਯੂਨੀਅਨ ਤੀ ਯੂਨਿਟ ਨੰਬਰ 2 ਨੇ ਰਾਜਗੜ੍ਹ ਰੋਡ ਸਥਿਤ ਕਾਰਜਕਾਰੀ ਅਧਿਕਾਰੀ ਦਫ਼ਤਰ ਦੇ ਸਾਹਮਣੇ ਸੂਬਾਈ ਸਰਕਾਰ ਦੀ ਕਰਮਚਾਰੀ ਵਿਰੋਧੀ ਨੀਤੀਆਂ ਿਖ਼ਲਾਫ਼ 2 ਘੰਟੇ ਰੋਸ ...

ਪੂਰੀ ਖ਼ਬਰ »

ਆਵਾਰਾ ਸਾਨ੍ਹ ਨੇ 2 ਲੋਕਾਂ 'ਤੇ ਕੀਤਾ ਹਮਲਾ, ਇਕ ਦੀ ਮੌਤ

ਅਸੰਧ, 25 ਸਤੰਬਰ (ਅਜੀਤ ਬਿਊਰੋ)-ਸ਼ਹਿਰ 'ਚ ਆਵਾਰਾ ਪਸ਼ੂਆਂ ਦਾ ਆਤੰਕ ਰੁਕਣ ਦਾ ਨਾਂਅ ਨਹੀਂ ਲੈ ਰਿਹਾ ਹੈ | ਅੱਜ ਸਵੇਰੇ ਇਕ ਸਾਨ੍ਹ ਨੇ ਕਬਰ ਚੌਕ 'ਚ 2 ਲੋਕਾਂ 'ਤੇ ਹਮਲਾ ਕਰ ਦਿੱਤਾ | ਇਸ ਹਮਲੇ 'ਚ ਇਕ ਬਜ਼ੁਰਗ ਦੀ ਮੌਤ ਹੋ ਗਈ, ਜਦਕਿ ਇਕ ਹੋਰ ਜ਼ਖ਼ਮੀ ਹੋ ਗਿਆ | ਆਵਾਰਾ ਸਾਨ੍ਹ ਦੇ ...

ਪੂਰੀ ਖ਼ਬਰ »

ਰਾਜ ਮੰਤਰੀ ਨੇ ਮੰਡੀ ਦਾ ਦੌਰਾ ਕਰ ਕੇ ਰੈਲੀ ਸਬੰਧੀ ਪ੍ਰਬੰਧਾਂ ਦਾ ਲਿਆ ਜਾਇਜ਼ਾ

ਨਰਾਇਣਗੜ੍ਹ, 25 ਸਤੰਬਰ (ਪੀ. ਸਿੰਘ)-ਸ਼ਹਿਜਾਦਪੁਰ ਦੀ ਅਨਾਜ ਮੰਡੀ 'ਚ ਭਾਰਤ ਦੇ ਗ੍ਰਹਿ ਮੰਤਰੀ ਰਾਜਨਾਥ ਸਿੰਘ ਦੀ 30 ਸਤੰਬਰ ਨੂੰ ਹੋਣ ਵਾਲੀ ਵਿਕਾਸ ਰੈਲੀ ਦੇ ਮੱਦੇਨਜ਼ਰ ਰਾਜ ਮੰਤਰੀ ਨਾਇਬ ਸੈਣੀ ਨੇ ਅੱਜ ਮੰਡੀ ਦਾ ਦੌਰਾ ਕੀਤਾ ਅਤੇ ਵਿਵਸਥਾਵਾਂ ਦਾ ਜਾਇਜ਼ਾ ਲਿਆ | ...

ਪੂਰੀ ਖ਼ਬਰ »

ਸ਼ਹਿਰ ਦੀ ਗੰਦਗੀ ਸੈਕਟਰ 'ਚ ਸੁੱਟਣ ਪੁੱਜੇ ਨਗਰ ਪ੍ਰੀਸ਼ਦ ਕਰਮਚਾਰੀਆਂ ਨੂੰ ਮਹਿਲਾ ਕੌਾਸਲਰ ਨੇ ਖਦੇੜਿਆ

ਕੁਰੂਕਸ਼ੇਤਰ, 25 ਸਤੰਬਰ (ਜਸਬੀਰ ਸਿੰਘ ਦੁੱਗਲ)-ਸ਼ਹਿਰ ਭਰ ਤੋਂ ਗੰਦਗੀ ਚੁੱਕ ਕੇ ਸੈਕਟਰ-2 ਵਿਚ ਸੁੱਟਣ ਪੁੱਜੇ ਥਾਨੇਸਰ ਨਗਰ ਪ੍ਰੀਸ਼ਦ ਦੇ ਕਰਮਚਾਰੀਆਂ ਨੂੰ ਮਹਿਲਾ ਕੌਾਸਲਰ ਨੇ ਖਦੇੜ ਦਿੱਤਾ | ਵਾਰਡ-9 ਦੀ ਕੌਾਸਲਰ ਸੁਦੇਸ਼ ਚੌਧਰੀ ਨੇ ਡੰਪਰ ਚਾਲਕਾਂ ਨੂੰ ਖੂਬ ...

ਪੂਰੀ ਖ਼ਬਰ »

ਬੇਮੌਸਮੀ ਬਰਸਾਤ ਨਾਲ ਖੇਤਰ 'ਚ ਝੋਨੇ ਅਤੇ ਨਰਮੇ ਦੀ ਕਰੀਬ 30 ਫ਼ੀਸਦੀ ਫ਼ਸਲ ਪ੍ਰਭਾਵਿਤ

ਏਲਨਾਬਾਦ, 25 ਸਤੰਬਰ (ਜਗਤਾਰ ਸਮਾਲਸਰ)-ਖੇਤਰ 'ਚ ਪਿਛਲੇ 4 ਦਿਨਾਂ ਦੌਰਾਨ ਹੋਈ ਬਰਸਾਤ ਨਾਲ ਝੋਨੇ ਅਤੇ ਨਰਮੇ ਦੀ 25 ਤੋਂ 30 ਫ਼ੀਸਦੀ ਫ਼ਸਲ ਦੇ ਪ੍ਰਭਾਵਿਤ ਹੋਣ ਦਾ ਅਨੁਮਾਨ ਲਾਇਆ ਜਾ ਰਿਹਾ ਹੈ | ਜਾਣਕਾਰੀ ਦਿੰਦਿਆਂ ਬਲਾਕ ਖੇਤੀਬਾੜੀ ਅਧਿਕਾਰੀ ਰਾਮ ਕੁਮਾਰ ਨੇ ਦੱਸਿਆ ਕਿ ...

ਪੂਰੀ ਖ਼ਬਰ »

ਮੰਗਾਂ ਨੂੰ ਲੈ ਕੇ ਬਿਜਲੀ ਕਰਮਚਾਰੀਆਂ ਨੇ ਕੀਤਾ ਪ੍ਰਦਰਸ਼ਨ

ਕੈਥਲ, 25 ਸਤੰਬਰ (ਅਜੀਤ ਬਿਊਰੋ)-ਕੇਂਦਰੀ ਪ੍ਰੀਸ਼ਦ ਦੀ ਅਪੀਲ 'ਤੇ ਰਾਜੀਵ ਗਾਂਧੀ ਬਿਜਲੀ ਸਦਨ ਪਿਹੋਵਾ ਚੌਕ 'ਤੇ ਯੂਨਿਟ ਪ੍ਰਧਾਨ ਇਕਬਾਲ ਸਿੰਘ ਦੀ ਪ੍ਰਧਾਨਗੀ ਵਿਚ ਯੂਨਿਟ ਪੱਧਰ ਦੀ ਬੈਠਕ ਹੋਈ ਅਤੇ ਕਰਮਚਾਰੀਆਂ ਨੇ ਰੋਸ ਪ੍ਰਦਰਸ਼ਨ ਕਰਕੇ ਸਰਕਾਰ ਿਖ਼ਲਾਫ਼ ...

ਪੂਰੀ ਖ਼ਬਰ »

ਨਗਰ ਪਾਲਿਕਾ ਸੰਘ ਯਮੁਨਾਨਗਰ ਦੀ ਭੁੱਖ ਹੜਤਾਲ 5ਵੇਂ ਦਿਨ ਵੀ ਜਾਰੀ

ਯਮੁਨਾਨਗਰ, 25 ਸਤੰਬਰ (ਗੁਰਦਿਆਲ ਸਿੰਘ ਨਿਮਰ)-ਨਗਰ ਪਾਲਿਕਾ ਕਰਮਚਾਰੀ ਸੰਘ ਹਰਿਆਣਾ ਸਬੰਧਿਤ ਸਰਵ ਕਰਮਚਾਰੀ ਸੰਘ ਹਰਿਆਣਾ ਦੀ ਯਮੁਨਾਨਗਰ ਇਕਾਈ ਨੇ ਅੱਜ 5ਵੇਂ ਦਿਨ ਵੀ ਆਪਣੇ ਸਾਥੀਆਂ ਨੂੰ ਭੁੱਖ ਹੜਤਾਲ 'ਤੇ ਬਿਠਾਇਆ | ਅੱਜ ਦੀ ਇਸ ਭੁੱਖ ਹੜਤਾਲ 'ਤੇ ਸੰਜੈ ਕੁਮਾਰ, ...

ਪੂਰੀ ਖ਼ਬਰ »

ਸੰਤ ਨਗਰ ਦਾ ਸਰਕਾਰੀ ਮੁੱਢਲਾ ਸਿਹਤ ਕੇਂਦਰ ਖੁਦ ਹੋਇਆ ਬਿਮਾਰ

ਏਲਨਾਬਾਦ, 25 ਸਤੰਬਰ (ਜਗਤਾਰ ਸਮਾਲਸਰ)-ਪਿੰਡ ਸੰਤਨਗਰ (ਜਗਮਲੇਰਾ) ਦਾ ਸਰਕਾਰੀ ਮੁੱਢਲਾ ਸਿਹਤ ਕੇਂਦਰ ਬੁਨਿਆਦੀ ਸਹੂਲਤਾਂ ਤੋਂ ਸੱਖਣਾ ਹੋਣ ਕਾਰਨ ਖੁਦ ਬਿਮਾਰ ਹੋਇਆ ਨਜ਼ਰ ਆ ਰਿਹਾ ਹੈ | ਆਲੇ-ਦੁਆਲੇ ਦੇ 10 ਪਿੰਡਾਂ ਨੂੰ ਸਿਹਤ ਸਹੂਲਤਾਂ ਦੇਣ ਦਾ ਦਾਅਵਾ ਕਰ ਰਹੇ ਇਸ ...

ਪੂਰੀ ਖ਼ਬਰ »

ਮੰਗਾਂ ਨੂੰ ਲੈ ਕੇ ਡਿਪਲੋਮਾ ਇੰਜੀਨੀਅਰ ਐਸੋਸੀਏਸ਼ਨ ਕੀਤੀ ਨਾਅਰੇਬਾਜ਼ੀ

ਕੈਥਲ, 25 ਸਤੰਬਰ (ਅਜੀਤ ਬਿਊਰੋ)-ਹਰਿਆਣਾ ਸੂਬਾਈ ਬਿਜਲੀ ਬੋਰਡ ਡਿਪਲੋਮਾ ਇੰਜੀਨੀਅਰ ਐਸੋਸੀਏਸ਼ਨ ਦੇ ਬੈਨਰ ਹੇਠ ਸਾਰੇ ਜੇ.ਈ., ਫੋਰਮੈਨ ਅਤੇ ਜੇ.ਈ. ਨੇ ਬਿਜਲੀ ਸਦਨ ਪਿਹੋਵਾ ਚੌਕ ਕੈਥਲ ਵਿਚ ਹੜਤਾਲ ਵਿਚ ਵਧ-ਚੜ੍ਹ ਕੇ ਹਿੱਸਾ ਲਿਆ | ਪ੍ਰਧਾਨਗੀ ਸਰਕਲ ਪ੍ਰਧਾਨ ਸ਼ਮਸ਼ੇਰ ...

ਪੂਰੀ ਖ਼ਬਰ »

ਸਰਕਾਰੀ ਦਫ਼ਤਰਾਂ 'ਚ ਐਲ.ਈ.ਡੀ. ਲਾਈਟ ਲਗਾਉਣ 'ਚ ਕੁਰੂਕਸ਼ੇਤਰ ਹਰਿਆਣਾ ਵਿਚ ਪਹਿਲੇ ਸਥਾਨ 'ਤੇ

ਕੁਰੂਕਸ਼ੇਤਰ, 25 ਸਤੰਬਰ (ਜਸਬੀਰ ਸਿੰਘ ਦੁੱਗਲ)-ਡਿਪਟੀ ਕਮਿਸ਼ਨਰ ਡਾ. ਐਸ.ਐਸ. ਫੁਲੀਆ ਨੇ ਕਿਹਾ ਕਿ ਸਰਕਾਰੀ ਦਫ਼ਤਰਾਂ ਵਿਚ ਐਲ.ਈ.ਡੀ. ਲਾਈਟ ਬਦਲਣ ਦੇ ਕੰਮ 'ਚ ਕੁਰੂਕਸ਼ੇਤਰ ਜ਼ਿਲ੍ਹੇ ਨੇ ਸੂਬੇ ਦੇ 22 ਜ਼ਿਲਿ੍ਹਆਂ ਨੂੰ ਪਛਾੜ ਕੇ ਪਹਿਲਾ ਸਥਾਨ ਹਾਸਲ ਕੀਤਾ ਹੈ | ਇਸ ...

ਪੂਰੀ ਖ਼ਬਰ »

ਦੇਸ਼ ਦੇ ਭਵਿੱਖ ਨੂੰ ਬਚਾਉਣ ਲਈ ਊਰਜਾ ਦੀ ਬਚਤ ਜ਼ਰੂਰੀ-ਫੁਲੀਆ

ਕੁਰੂਕਸ਼ੇਤਰ, 25 ਸਤੰਬਰ (ਜਸਬੀਰ ਸਿੰਘ ਦੁੱਗਲ)-ਡਿਪਟੀ ਕਮਿਸ਼ਨਰ ਡਾ. ਐਸ.ਐਸ. ਫੁਲੀਆ ਨੇ ਕਿਹਾ ਕਿ ਦੇਸ਼ ਦੇ ਭਵਿੱਖ ਨੂੰ ਬਚਾਉਣ ਲਈ ਊਰਜਾ ਦੀ ਬਚਤ ਜ਼ਰੂਰੀ ਹੈ | ਇਸ ਦੇ ਨਾਲ ਹੀ ਪ੍ਰੰਪਰਾਗਤ ਊਰਜਾ ਦੇ ਸਰੋਤਾਂ ਦੀ ਸੰਭਾਲ ਵੀ ਸਭ ਦਾ ਫ਼ਰਜ਼ ਬਣਦਾ ਹੈ | ਜਦ ਹਰੇਕ ਮਨੁੱਖ ...

ਪੂਰੀ ਖ਼ਬਰ »

ਰੀਤੀ-ਰਿਵਾਜ ਮੁਤਾਬਕ ਹੋਇਆ ਸ੍ਰੀ ਗਣੇਸ਼ ਮੂਰਤੀ ਵਿਸਰਜਨ

ਕੁਰੂਕਸ਼ੇਤਰ, 25 ਸਤੰਬਰ (ਜਸਬੀਰ ਸਿੰਘ ਦੁੱਗਲ)-ਸ੍ਰੀ ਰਿੱਧੀ-ਸਿੱਧੀ ਵਿਨਾਇਕ ਮੰਡਲ ਵਲੋਂ ਗਊਸ਼ਾਲਾ ਬਾਜ਼ਾਰ 'ਚ 11 ਰੋਜ਼ਾ ਦੂਜਾ ਗਣੇਸ਼ ਉਤਸਵ ਮੂਰਤੀ ਵਿਸਰਜਨ ਨਾਲ ਸੰਪੰਨ ਹੋਇਆ | ਇਸ ਮੌਕੇ 'ਤੇ ਜ਼ਿਲ੍ਹਾ ਪ੍ਰੀਸ਼ਦ ਦੇ ਸਾਬਕਾ ਚੇਅਰਮੈਨ ਮੇਵਾ ਸਿੰਘ ਨੇ ਸ਼ੋਭਾ ...

ਪੂਰੀ ਖ਼ਬਰ »

ਫਿਨੀਕਸ ਕਲੱਬ ਵਲੋਂ ਸਰਕਾਰੀ ਸਕੂਲ 'ਚ 3 ਗਲਾਸ ਬੋਰਡ ਭੇਟ

ਕੁਰੂਕਸ਼ੇਤਰ, 25 ਸਤੰਬਰ (ਜਸਬੀਰ ਸਿੰਘ ਦੁੱਗਲ)-ਸਮਾਜ ਸੇਵੀ ਸੰਸਥਾ ਫਿਨੀਕਸ ਕਲੱਬ ਵਲੋਂ ਸਰਕਾਰੀ ਸਕੂਲਾਂ ਵਿਚ ਸਿੱਖਿਆ ਹਾਸਲ ਕਰ ਰਹੇ ਵਿਦਿਆਰਥੀਆਂ ਦੀ ਸਹੂਲਤ ਲਈ ਪਿੰਡ ਸਲਪਾਨੀ ਕਲਾਂ ਦੇ ਸਰਕਾਰੀ ਸਕੂਲ ਵਿਚ 3 ਆਧੁਨਿਕ ਗਲਾਸ ਬੋਰਡ ਭੇਟ ਕੀਤੇ ਗਏ | ਕਲੱਬ ਦੇ ...

ਪੂਰੀ ਖ਼ਬਰ »

ਸੰਗੀਤ ਅਤੇ ਨਿ੍ਤ ਵਿਭਾਗ 'ਚ ਨਵੇਂ ਉਸਾਰੇ ਰਿਕਾਰਡਿੰਗ ਸਟੂਡੀਓ ਦਾ ਉਦਘਾਨ

ਕੁਰੂਕਸ਼ੇਤਰ, 25 ਸਤੰਬਰ (ਜਸਬੀਰ ਸਿੰਘ ਦੁੱਗਲ)-ਕੁਰੂਕਸ਼ੇਤਰ ਯੂਨੀਵਰਸਿਟੀ ਦੇ ਸੰਗੀਤ ਅਤੇ ਨਿ੍ਤ ਵਿਭਾਗ 'ਚ ਨਵੇਂ ਉਸਾਰੇ ਰਿਕਾਰਡਿੰਗ ਸਟੂਡੀਓ ਦਾ ਉਦਘਾਟਨ ਹੋਇਆ | ਕੁਰੂਕਸ਼ੇਤਰ ਯੂਨੀਵਰਸਿਟੀ ਦੇ ਡੀਨ ਅਕੈਡਮਿਕ ਅਫੇਅਰ ਪ੍ਰੋ. ਸ਼ਿਆਮ ਕੁਮਾਰ, ਡੀਨ ਇੰਡਿੰਕ ...

ਪੂਰੀ ਖ਼ਬਰ »

ਕਾਰਟੂਨ ਬਣਾਉਣ ਦੇ ਮੁਕਾਬਲੇ 'ਚ ਜਗਦੀਪ ਮੋਰ ਰਿਹਾ ਅੱਵਲ

ਥਾਨੇਸਰ, 25 ਸਤੰਬਰ (ਅਜੀਤ ਬਿਊਰੋ)-ਪ੍ਰਸ਼ਿੱਧ ਕਾਰਟੂਨਿਸ਼ਟ ਰਾਜੇਂਦਰ ਵਰਮਾ ਖੁਬੜੂ ਨੇ ਜਨ ਸੰਚਾਰ ਮੀਡੀਆ ਪ੍ਰੌਦਯੋਗਿਕੀ ਸੰਸਥਾਨ ਵਿਚ ਸੰਬੋਧਨ ਕਰਦਿਆਂ ਕਿਹਾ ਕਿ ਸਮਾਜ 'ਚ ਵਾਪਰ ਰਹੀਆਂ ਘਟਨਾਵਾਂ 'ਤੇ ਚੰਗੇ ਕਾਰਟੂਨ ਬਣਾਏ ਜਾ ਸਕਦੇ ਹਨ | ਜਨ ਸੰਚਾਰ ਅਤੇ ਮੀਡੀਆ ...

ਪੂਰੀ ਖ਼ਬਰ »

3 ਰੋਜ਼ਾ ਹਿੰਦੀ ਮਹਾਂ ਉਤਸਵ ਉਤਕਰਸ਼ 2018 ਸਮਾਪਤ

ਥਾਨੇਸਰ, 25 ਸਤੰਬਰ (ਅਜੀਤ ਬਿਊਰੋ)-ਰਾਸ਼ਟਰੀ ਪ੍ਰੋਦਯੋਗਿਕੀ ਸੰਸਥਾਨ 'ਚ 3 ਰੋਜ਼ਾ ਸਾਲਾਨਾ ਹਿੰਦੀ ਮਹਾਂ ਉਤਸਵ ਉਤਕਰਸ਼ 2018 ਦਾ ਸਮਾਪਨ ਸੰਸਥਾਨ ਦੇ ਜੁਬਲੀ ਹਾਲ 'ਚ ਕੀਤਾ ਗਿਆ | ਹਿੰਦੀ ਭਾਸ਼ਾ ਨੂੰ ਵਿਸ਼ੇਸ਼ ਤੌਰ 'ਤੇ ਸਮਰਪਿਤ ਇਹ ਮਹਾਂ ਉਤਸਵ ਅਨਾਮਿਕਾ ਹਿੰਦੀ ਸਮਿਤੀ ...

ਪੂਰੀ ਖ਼ਬਰ »

ਸ਼ਹਿਰ ਦੇ ਲੱਖਾਂ ਲੋਕਾਂ ਨੂੰ ਮਿਲੇਗੀ ਹੁਣ ਪਾਣੀ ਨਿਕਾਸੀ ਦੀ ਸਮੱਸਿਆ ਤੋਂ ਨਿਜ਼ਾਤ-ਵਿਧਾਇਕ

ਕੁਰੂਕਸ਼ੇਤਰ, 25 ਸਤੰਬਰ (ਜਸਬੀਰ ਸਿੰਘ ਦੁੱਗਲ)-ਵਿਧਾਇਕ ਸੁਭਾਸ਼ ਸੁਧਾ ਨੇ ਕਿਹਾ ਕਿ ਸ਼ਹਿਰ ਦੇ ਲੱਖਾਂ ਲੋਕਾਂ ਨੂੰ ਪਾਣੀ ਨਿਕਾਸੀ ਦੀ ਸਮੱਸਿਆ ਤੋਂ ਨਿਜ਼ਾਤ ਦਿਲਵਾਉਣ ਲਈ ਅਮਰੂਤ ਯੋਜਨਾ ਤਹਿਤ ਚੌਰੰਗ ਨਾਲ ਅਤੇ ਹੋਰ ਨਾਲਿਆਂ ਦੀ ਉਸਾਰੀ ਕੀਤੀ ਜਾ ਰਹੀ ਹੈ | ਇਸ ...

ਪੂਰੀ ਖ਼ਬਰ »

ਲੋਕ ਨਿ੍ਤ ਨਾਲ ਸਜੇਗੀ ਉਤਥਾਨ ਉਤਸਵ ਦੀ ਦੂਜੀ ਸ਼ਾਮ

ਕੁਰੂਕਸ਼ੇਤਰ, 25 ਸਤੰਬਰ (ਜਸਬੀਰ ਸਿੰਘ ਦੁੱਗਲ)-ਨਿਊ ਉਤਥਾਨ ਥਿਏਟਰ ਗਰੁੱਪ ਵਲੋਂ 9ਵੇਂ ਸਾਲਾਨਾ ਉਤਸਵ 'ਤੇ 26 ਸਤੰਬਰ ਨੂੰ ਉਤਥਾਨ ਉਤਸਵ 2018 ਦੀ ਦੂਜੀ ਸ਼ਾਮ 'ਚ ਲੋਕ ਨਿ੍ਤ 'ਤੇ ਆਧਾਰਿਤ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ ਜਾਵੇਗਾ | ਨਾਟਕ ਨਿਰਦੇਸ਼ਕ ਵਿਕਾਸ ਸ਼ਰਮਾ ਨੇ ...

ਪੂਰੀ ਖ਼ਬਰ »

ਬੇਮੌਸਮੀ ਬਾਰਿਸ਼ ਕਾਰਨ ਖ਼ਰਾਬ ਹੋਈ ਫ਼ਸਲ ਦੀ ਫ਼ੌਰੀ ਗਿਰਦਾਵਰੀ ਦੀ ਮੰਗ

ਨਰਵਾਨਾ, 25 ਸਤੰਬਰ (ਅਜੀਤ ਬਿਊਰੋ)-ਕਈ ਦਿਨਾਂ ਤੱਕ ਬੇਮੌਸਮੀ ਬਾਰਿਸ਼ ਕਾਰਨ ਝੋਨਾ ਅਤੇ ਕਪਾਹ ਦੀ ਫ਼ਸਲ ਖ਼ਰਾਬ ਹੋ ਜਾਣ ਕਾਰਨ ਕਿਸਾਨਾਂ ਦੇ ਚਿਹਰੇ ਮੁਰਝਾਏ ਹੋਏ ਹਨ | ਕਿਸਾਨਾਂ ਨੇ ਕਿਹਾ ਕਿ ਫ਼ਸਲ ਖ਼ਰਾਬ ਹੋ ਜਾਣ ਤੋਂ ਬਾਅਦ ਉਨ੍ਹਾਂ ਦੇ ਪਰਿਵਾਰਾਂ ਦਾ ਗੁਜ਼ਾਰਾ ...

ਪੂਰੀ ਖ਼ਬਰ »

ਬਾਲ ਭਵਨ 'ਚ ਕੌਮੀ ਚਿੱਤਰਕਲਾ ਮੁਕਾਬਲਾ 28 ਨੂੰ

ਝੱਜਰ, 25 ਸਤੰਬਰ (ਅਜੀਤ ਬਿਊਰੋ)-ਹਰਿਆਣਾ ਸੂਬਾਈ ਬਾਲ ਕਲਿਆਣ ਪ੍ਰੀਸ਼ਦ ਵਲੋਂ ਬਾਲ ਭਵਨ ਵਿਚ 28 ਸਤੰਬਰ ਨੂੰ ਕੌਮੀ ਚਿੱਤਰਕਲਾ ਮੁਕਾਬਲਾ ਕਰਵਾਇਆ ਜਾਵੇਗਾ | ਜ਼ਿਲ੍ਹੇ ਦੇ ਸਾਰੇ ਸਕੂਲ ਇਸ ਮੁਕਾਬਲੇ ਵਿਚ ਹਿੱਸੇਦਾਰੀ ਲਈ 5-5 ਵਿਦਿਆਰਥੀਆਂ ਦਾ ਰਜਿਸਟ੍ਰੇਸ਼ਨ ਕਰਵਾ ...

ਪੂਰੀ ਖ਼ਬਰ »

ਸ਼ਾਸਤਰੀ ਜੈਅੰਤੀ ਵਾਤਸਲਿਆ ਵਾਟੀਕਾ 'ਚ 2 ਨੂੰ ਮਨਾਈ ਜਾਵੇਗੀ

ਕੁਰੂਕਸ਼ੇਤਰ, 25 ਸਤੰਬਰ (ਜਸਬੀਰ ਸਿੰਘ ਦੁੱਗਲ)-ਰੇਲਵੇ ਰੋਡ ਬ੍ਰਹਮਾ ਕਾਲੋਨੀ ਵਿਖੇ ਵਾਤਸਲਿਆ ਵਾਟੀਕਾ 'ਚ ਅਗਲੀ 2 ਅਕਤੂਬਰ ਨੂੰ ਲਾਲ ਬਹਾਦੁਰ ਸ਼ਾਸਤਰੀ ਅਤੇ ਮਹਾਤਮਾ ਗਾਂਧੀ ਜੈਅੰਤੀ ਮਨਾਈ ਜਾਵੇਗੀ | ਇਸ ਮੌਕੇ 'ਤੇ ਹੋਣ ਵਾਲੇ ਪ੍ਰੋਗਰਾਮ ਨੂੰ ਲੈ ਕੇ ਵਾਟੀਕਾ ...

ਪੂਰੀ ਖ਼ਬਰ »

ਸਤਲੁਜ ਦਰਿਆ ਨੇੜਲੇ ਇਲਾਕਿਆਂ 'ਚ ਹੜ੍ਹਾਂ ਵਰਗੇ ਹਾਲਾਤ ਬਣੇ

ਸ੍ਰੀ ਅਨੰਦਪੁਰ ਸਾਹਿਬ, 25 ਸਤੰਬਰ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਪਿਛਲੇ ਤਿੰਨ ਦਿਨ ਤੋਂ ਲਗਾਤਾਰ ਪੈ ਰਹੀ ਵਰਖਾ ਕਾਰਨ ਜਿੱਥੇ ਬਰਸਾਤੀ ਸਵਾਂ ਨਦੀ ਵਿਚ ਆ ਰਹੇ ਭਾਰੀ ਮਾਤਰਾ ਵਿਚ ਪਾਣੀ ਨਾਲ ਸਬ ਡਵੀਜ਼ਨ ਦੇ ਦਰਿਆ ਸਤਲੁਜ ਨੇੜਲੇ ਇਲਾਕਿਆਂ ਵਿਚ ਹੜ੍ਹਾਂ ਵਰਗੇ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਚਾਰ ਵਿਅਕਤੀ ਜ਼ਖ਼ਮੀ

ਨੰਗਲ, 25 ਸਤੰਬਰ (ਪ੍ਰੀਤਮ ਸਿੰਘ ਬਰਾਰੀ)-ਨੰਗਲ-ਭਾਖੜਾ ਮੁੱਖ ਮਾਰਗ 'ਤੇ ਸਥਿਤ ਰਾਮ ਮੰਦਰ ਲਾਗੇ ਤੰਗ ਪੁਲੀ ਉੱਤੇ ਅੱਜ ਬਾਅਦ ਦੁਪਹਿਰ ਤੇਜ਼ ਰਫ਼ਤਾਰ ਪੈ ਰਹੀ ਬਾਰਿਸ਼ ਦੌਰਾਨ ਇਕ ਇਨੋਵਾ ਅਤੇ ਈਕੋ ਸਪੋਰਟ ਕਾਰ ਦੀ ਹੋਈ ਸਿੱਧੀ ਟੱਕਰ ਵਿਚ ਚਾਰ ਲੋਕ ਜ਼ਖ਼ਮੀ ਹੋ ਜਾਣ ਦਾ ...

ਪੂਰੀ ਖ਼ਬਰ »

ਖੱਡ ਦੇ ਤੇਜ਼ ਪਾਣੀ ਦੇ ਵਹਾਅ 'ਚ ਰੁੜ੍ਹੇ ਪਰਿਵਾਰ ਨੂੰ ਰਾਹਗੀਰਾਂ ਨੇ ਬਚਾਇਆ

ਸੁਖਸਾਲ, 25 ਸਤੰਬਰ (ਧਰਮ ਪਾਲ)-ਖ਼ੇਤਰ ਸੁਖਸਾਲ ਦੇ ਨਾਲ ਲਗਦੇ ਇਤਿਹਾਸਿਕ ਅਸਥਾਨ ਚਰਨ ਗੰਗਾ ਖੁਰਾਲਗੜ੍ਹ ਨੂੰ ਆਉਣ ਵਾਲੀ ਗੜ੍ਹੀ ਮਾਨਸੋਵਾਲ ਤੋਂ ਖੁਰਾਲ ਗੜ੍ਹ ਮੁੱਖ ਸੜਕ 'ਤੇ ਪੈਂਦੀ ਸੋਂਹ ਖੱਡ 'ਚ ਆਏ ਬਰਸਾਤੀ ਪਾਣੀ 'ਚ ਸਵਿਫਟ ਕਾਰ ਰੁੜ ਗਈ ਪਰ ਪਰਿਵਾਰ ਵਾਲ-ਵਾਲ ...

ਪੂਰੀ ਖ਼ਬਰ »

ਮੀਂਹ ਕਾਰਨ ਗਰੀਬ ਲੋਕਾਂ ਦੀਆਂ ਝੁੱਗੀਆਂ ਡੁੱਬੀਆਂ

ਕੀਰਤਪੁਰ ਸਾਹਿਬ, 25 ਸਤੰਬਰ (ਬੀਰਅੰਮਿ੍ਤਪਾਲ ਸਿੰਘ ਸੰਨੀ)-ਪਿਛਲੇ ਦੋ ਦਿਨਾਂ ਤੋਂ ਲਗਾਤਾਰ ਪੈ ਰਹੇ ਮੀਂਹ ਕਾਰਨ ਜਿਥੇ ਲੋਕਾਂ ਦੇ ਸਾਰੇ ਕੰਮਕਾਜ ਠੱਪ ਹੋ ਕਿ ਰਹਿ ਗਏ ਹਨ ਉੱਥੇ ਹੀ ਲੋਕਾਂ ਨੂੰ ਇਸ ਮੀਂਹ ਕਾਰਨ ਕਈ ਸਮੱਸਿਆਵਾਂ ਦਾ ਸਾਹਮਣਾ ਵੀ ਕਰਨਾ ਪੈ ਰਿਹਾ ਹੈ | ਇਸ ...

ਪੂਰੀ ਖ਼ਬਰ »

ਝੱਲੀਆਂ ਖੁਰਦ ਟੋਭੇ ਦਾ ਪਾਣੀ ਲੋਕਾਂ ਦੇ ਘਰਾਂ ਵਿਚ ਦਾਖ਼ਲ

ਬੇਲਾ, 25 ਸਤੰਬਰ (ਮਨਜੀਤ ਸਿੰਘ)-ਤਿੰਨ ਦਿਨਾਂ ਤੋਂ ਹੋ ਰਹੀ ਬਰਸਾਤ ਦੌਰਾਨ ਜਿੱਥੇ ਕਿਸਾਨਾਂ ਦੀ ਝੋਨੇ, ਚਾਰੇ ਦੀ ਫਸਲ ਤਬਾਹ ਹੋ ਗਈ ਹੈ ਉੱਥੇ ਹੀ ਪਿੰਡਾਂ ਵਿਚ ਪਾਣੀ ਦੀ ਨਿਕਸੀ ਦੇ ਪ੍ਰਬੰਧ ਨਾ ਹੋਣ ਕਾਰਨ ਟੋਭਿਆਂ ਦਾ ਪਾਣੀ ਲੋਕਾਂ ਦੇ ਘਰਾਂ ਵਿਚ ਦਾਖਲ ਹੋ ਗਿਆ ਜਿਸ ...

ਪੂਰੀ ਖ਼ਬਰ »

ਸਤਲੁਜ ਦਰਿਆ ਵਿਚ ਪਾਣੀ ਦਾ ਪੱਧਰ ਵਧਿਆ

ਨੂਰਪੁਰ ਬੇਦੀ, 25 ਸਤੰਬਰ (ਚੌਧਰੀ, ਢੀਂਡਸਾ)-ਪਿਛਲੇ 3 ਦਿਨ ਤੋਂ ਹੋ ਰਹੀ ਭਾਰੀ ਬਾਰਸ਼ ਕਾਰਨ ਸਤਲੁਜ ਦਰਿਆ ਵਿਚ ਹੜ੍ਹ ਆਉਣ ਦੀਆਂ ਸੰਭਾਵਨਾਵਾਂ ਬਣ ਗਈਆਂ ਹਨ | ਅੱਜ ਸ਼ਾਮ 6 ਵਜੇ ਦੇ ਕਰੀਬ ਜਾ ਕੇ ਦੇਖਿਆ ਤਾਂ ਸਤਲੁਜ ਦਾ ਪਾਣੀ ਬੁੰਗਾ ਸਾਹਿਬ ਦੀ ਤਰਫ਼ੋਂ ਕੰਢਿਆਂ ਤੋਂ ...

ਪੂਰੀ ਖ਼ਬਰ »

ਲਗਾਤਾਰ ਪੈ ਰਹੇ ਮੀਂਾਹ ਕਾਰਨ ਇਲਾਕੇ ਦੀਆਂ ਨਦੀਆਂ ਉੱਛਲੀਆਂ-ਖੇਤਾਂ 'ਚ ਵੜਿਆ ਪਾਣੀ

ਪੁਰਖਾਲੀ, 25 ਸਤੰਬਰ (ਅੰਮਿ੍ਤਪਾਲ ਸਿੰਘ ਬੰਟੀ)-ਲਗਾਤਾਰ ਪੈ ਰਹੇ ਤੇਜ਼ ਮੀਂਹ ਕਾਰਨ ਇਲਾਕੇ ਦੀਆਂ ਨਦੀਆਂ ਉੱਛਲ ਗਈਆਂ ਹਨ | ਤੇਜ਼ ਬਰਸਾਤ ਕਾਰਨ ਭੱਦਲ ਪੁਲ ਵਾਲੀ ਨਦੀ ਉੱਛਲ ਕੇ ਖੇਤਾਂ 'ਚ ਆ ਵੜੀ | ਜਿਸ ਕਾਰਨ ਫ਼ਸਲਾਂ ਡੁੱਬ ਗਈਆਂ ਅਤੇ ਪਾਣੀ ਸੜਕ ਤੱਕ ਪੁੱਜ ਗਿਆ | ...

ਪੂਰੀ ਖ਼ਬਰ »

ਬਾਰਿਸ਼ ਕਾਰਨ ਫ਼ਸਲਾਂ ਜ਼ਮੀਨ 'ਤੇ ਵਿਛੀਆਂ-ਮਕਾਨ ਡਿਗੇ ਘਰਾਂ 'ਚ ਪਾਣੀ ਵੜਿਆ

ਮੋਰਿੰਡਾ, 25 ਸਤੰਬਰ (ਕੰਗ)-ਇਲਾਕੇ ਵਿਚ ਮਗਰਲੇ ਤਿੰਨ ਦਿਨ ਤੋਂ ਹੋ ਰਹੀ ਲਗਾਤਾਰ ਭਾਰੀ ਵਰਖਾ ਨੇ ਮੋਰਿੰਡਾ ਅਤੇ ਆਸ-ਪਾਸ ਦਾ ਸਾਰਾ ਇਲਾਕਾ ਜਲ ਥਲ ਕਰ ਦਿੱਤਾ | ਪਿੰਡ ਮੜੌਲੀ ਕਲਾਂ ਵਿਚ ਨਛੱਤਰ ਸਿੰਘ ਪੁੱਤਰ ਦਿਆਲ ਸਿੰਘ ਦਾ ਮਕਾਨ ਭਾਰੀ ਵਰਖਾ ਕਾਰਨ ਢਹਿ-ਢੇਰੀ ਹੋ ਗਿਆ | ...

ਪੂਰੀ ਖ਼ਬਰ »

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਵਾਧੇ ਦੀ ਨਿੰਦਾ

ਨਵਾਂਸ਼ਹਿਰ, 25 ਸਤੰਬਰ (ਹਰਮਿੰਦਰ ਸਿੰਘ ਪਿੰਟੂ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਬਲਾਕ ਪ੍ਰਧਾਨ ਪਰਮਜੀਤ ਸਿੰਘ ਘਟਾਰੋਂ ਨੇ ਕੇਂਦਰ ਸਰਕਾਰ ਵਲੋਂ ਡੀਜਲ ਅਤੇ ਪੈਟਰੋਲ ਦੀਆਂ ਕੀਮਤਾਂ ਵਿਚ ਬੇ ਤਹਾਸ਼ਾ ਵਾਧੇ ਦੀ ਸਖਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ | ਉਨ੍ਹਾਂ ...

ਪੂਰੀ ਖ਼ਬਰ »

ਨਸ਼ੇ ਦੀ ਭੇਟ ਚੜਿ੍ਹਆ ਇਕ ਹੋਰ ਨੌਜਵਾਨ

ਮੁਕੰਦਪੁਰ, 25 ਸਤੰਬਰ (ਦੇਸ ਰਾਜ ਬੰਗਾ) - ਨਜ਼ਦੀਕੀ ਪਿੰਡ ਖਾਨਪੁਰ ਦਾ ਇਕ ਗਰੀਬ ਪਰਿਵਾਰ ਦਾ ਨੌਜਵਾਨ ਨਸ਼ੇ ਕਾਰਨ ਆਪਣੀ ਜਵਾਨੀ ਤੋਂ ਹੱਥ ਧੋ ਬੈਠਾ | ਜਿਕਰਯੋਗ ਹੈ ਕਿ ਇਸ ਨੌਜਵਾਨ ਦਾ ਪਿਤਾ ਕੁੱਝ ਹੀ ਸਮਾਂ ਪਹਿਲਾਂ ਸੰਖੇਪ ਬਿਮਾਰੀ ਕਾਰਨ ਸਵਰਗਵਾਸ ਹੋ ਗਿਆ ਸੀ ਅਤੇ ...

ਪੂਰੀ ਖ਼ਬਰ »

ਗਲੋਬਲ ਬਿ੍ਲਿਅੰਸ ਅਵਾਰਡ ਨਾਲ ਸਨਮਾਨਿਤ ਹੋਈਆਂ ਦੇਸ਼ ਦੀਆਂ ਮਹਾਨ ਸ਼ਖਸੀਅਤਾਂ

ਕਰਨਾਲ, 25 ਸਤੰਬਰ (ਗੁਰਮੀਤ ਸਿੰਘ ਸੱਗੂ)-ਹਰਿਆਣਾ ਵੀਰ ਅਤੇ ਸ਼ਹੀਦੀ ਦਿਵਸ ਮੌਕੇ ਐਾਟੀ ਕਰਪਸ਼ਨ ਫਾਊਾਡੇਸ਼ਨ ਆਫ ਇੰਡੀਆ ਵਲੋਂ ਦੇਸ਼ ਭਗਤੀ ਨਾਲ ਲਬਰੇਜ ਕੌਮੀ ਪੱਧਰੀ ਸ਼ਰਧਾਂਜਲੀ ਅਤੇ ਸਨਮਾਨ ਸਮਾਰੋਹ ਦਾ ਯਾਦਗਾਰੀ ਪ੍ਰੋਗਰਾਮ ਕੀਤਾ ਗਿਆ | ਇਸ ਮੌਕੇ ਦੇਸ਼ ਦੇ ਵੱਖ ...

ਪੂਰੀ ਖ਼ਬਰ »

ਸੂਬਾਈ ਪੱਧਰੀ ਤਲਵਾਰਬਾਜ਼ੀ ਮੁਕਾਬਲੇ ਵਿਚ ਧੰਨਾ ਭਗਤ ਸਕੂਲ ਨੇ ਮਾਰੀ ਬਾਜ਼ੀ

ਕੁਰੂਕਸ਼ੇਤਰ, 25 ਸਤੰਬਰ (ਜਸਬੀਰ ਸਿੰਘ ਦੁੱਗਲ)-ਧੰਨਾ ਭਗਤ ਸਿੱਖਿਆ ਸੰਸਥਾਨ ਦੇ ਵਿਦਿਆਰਥੀਆਂ ਨੇ ਮੌਲਿਕ ਸਕੂਲ ਸੂਬਾਈ ਪੱਧਰੀ ਖੇਡ ਮੁਕਾਬਲੇ ਵਿਚ 4 ਕਾਂਸੇ ਦੇ ਮੈਡਲ ਹਾਸਲ ਕੀਤੇ ਹਨ | ਇਹ ਮੁਕਾਬਲਾ ਐਮ.ਐਲ.ਐਮ. ਕਾਲਜ ਅੰਬਾਲਾ ਵਿਚ ਹੋਇਆ | ਪਿੰ੍ਰਸੀਪਲ ਸ਼ਕੁੰਤਲਾ ...

ਪੂਰੀ ਖ਼ਬਰ »

ਪਰਮ ਸੰਤ ਬ੍ਰਹਮਚਾਰੀ ਪੂਰਨਾ ਚੰਦ 115 ਸਾਲ ਦੀ ਉਮਰ ਭੋਗ ਕੇ ਸਵਰਗਵਾਸ

ਪਾਉਂਟਾ ਸਾਹਿਬ, 25 ਸਤੰਬਰ (ਹਰਬਖ਼ਸ਼ ਸਿੰਘ)-ਉੱਤਰ ਭਾਰਤ ਵਿਖੇ ਸਨਾਤਮ ਧਰਮ ਦੀ ਅਲਖ਼ ਜਗਾਉਣ ਵਾਲੇ ਪਰਮ ਸੰਤ ਸ੍ਰੀ ਸ੍ਰੀ 1008 ਬ੍ਰਹਮਚਾਰੀ ਪੂਰਨਾ ਨੰਦ 115 ਸਾਲ ਦੀ ਉਮਰ ਭੋਗਣ ਉਪਰੰਤ ਐਤਵਾਰ ਸ਼ਾਮ ਨੂੰ ਅਕਾਲ ਚਲਾਣਾ ਕਰ ਗਏ | ਕੱਲ੍ਹ ਸ਼ਾਮ ਤੋਂ ਉਨ੍ਹਾਂ ਦਾ ਪਾਰਥਿਕ ...

ਪੂਰੀ ਖ਼ਬਰ »

ਜਦੋਂ ਪੈਟਰੋਲ ਪੰਪ 'ਚੋਂ ਤੇਲ ਦੀ ਥਾਂ ਨਿਕਲਿਆ ਪਾਣੀ

ਕਾਲਾਂਵਾਲੀ, 25 ਸਤੰਬਰ (ਭੁਪਿੰਦਰ ਪੰਨੀਵਾਲੀਆ)-ਇੱਥੋਂ ਦੇ ਪਿੰਡ ਤਖ਼ਤਮੱਲ ਦੇ ਨੇੜੇ ਸਥਿਤ ਇੰਡੀਅਨ ਆਇਲ ਕੰਪਨੀ ਦੇ ਪੈਟਰੋਲ ਪੰਪ 'ਤੇ ਉਸ ਸਮੇਂ ਹੰਗਾਮਾ ਹੋ ਗਿਆ ਜਦੋਂ ਪੈਟਰੋਲ ਪੰਪ 'ਚੋਂ ਤੇਲ ਦੀ ਥਾਂ ਪਾਣੀ ਨਿੱਕਲਿਆ | ਇਸ ਮੌਕੇ ਪਿੰਡ ਤਖਤਮੱਲ ਵਾਸੀ ਕੁਲਦੀਪ ...

ਪੂਰੀ ਖ਼ਬਰ »

ਰਾਫੇਲ ਵਿਮਾਨ ਘੁਟਾਲਾ ਅੱਜ ਤੱਕ ਦਾ ਸੱਭ ਤੋਂ ਵੱਡਾ ਘੁਟਾਲਾ-ਚੀਮਾ

ਬਾਬੈਨ, 25 ਸਤੰਬਰ (ਡਾ. ਦੀਪਕ ਦੇਵਗਨ)-ਰਾਫੇਲ ਵਿਮਾਨ ਮਹਾਂ ਘੁਟਾਲੇ ਅਤੇ ਚੰਡੀਗੜ੍ਹ ਏਅਰਪੋਰਟ ਦਾ ਨਾਂਅ ਬਦਲਣ ਦੇ ਵਿਰੋਧ ਵਿਚ ਯੁਵਾ ਕਾਂਗਰਸੀ ਵਰਕਰਾਂ ਨੇ ਭਾਜਪਾ ਸਰਕਾਰ ਿਖ਼ਲਾਫ਼ ਡੁੂੰਘਾ ਰੋਸ ਪ੍ਰਗਟ ਕੀਤ | ਯੁਵਾ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਹਰਪ੍ਰੀਤ ਚੀਮਾ ...

ਪੂਰੀ ਖ਼ਬਰ »

ਕਿਸਾਨਾਂ ਨੇ ਬਾਰਿਸ਼ ਨਾਲ ਨੁਕਸਾਨੀਆਂ ਫ਼ਸਲਾਂ ਦੇ ਮੁਆਵਜ਼ੇ ਦੀ ਕੀਤੀ ਮੰਗ

ਕਾਲਾਂਵਾਲੀ, 25 ਸਤੰਬਰ (ਭੁਪਿੰਦਰ ਪੰਨੀਵਾਲੀਆ)-ਘੱਗਰ ਨਦੀ ਦੇ ਕਿਨਾਰੇ ਵਸੇ ਪਿੰਡਾਂ ਕਿਰਾੜਕੋਟ, ਨਾਗੋਕੀ, ਮੁਸਾਹਿਬਵਾਲਾ, ਲਹਿੰਗੇਵਾਲਾ, ਰੰਗਾਂ, ਬੁਰਜ ਕਰਮਗੜ੍ਹ, ਬੁੱਢਾਭਾਣਾ ਤੇ ਮੱਲੇਵਾਲਾ ਆਦਿ ਦੇ ਕਿਸਾਨਾਂ ਨੂੰ ਭਾਰੀ ਮੀਂਹ ਤੋਂ ਬਾਅਦ ਹੁਣ ਘੱਗਰ ਨਦੀ 'ਚ ...

ਪੂਰੀ ਖ਼ਬਰ »

ਭਾਸ਼ਣ ਮੁਕਾਬਲੇ ਵਿਚ ਆਰਚੀ ਰਹੀ ਅੱਵਲ

ਥਾਨੇਸਰ, 25 ਸਤੰਬਰ (ਅਜੀਤ ਬਿਊਰੋ)-ਸੇਠ ਨਵਰੰਗ ਰਾਏ ਲੋਹੀਆ ਜੈਰਾਮ ਗਰਲਜ਼ ਕਾਲਜ ਲੋਹਾਰ ਮਾਜਰਾ ਵਿਚ ਵਾਣਿਜ ਵਿਭਾਗ ਵਲੋਂ ਭਾਸ਼ਣ ਮੁਕਾਬਲਾ ਕਰਵਾਇਆ ਗਿਆ | ਜੈਰਾਮ ਸੰਸਥਾਵਾਂ ਦੇ ਮੀਡੀਆ ਇੰਚਾਰਜ ਰਾਜੇਸ਼ ਸਿੰਗਲਾ ਨੇ ਦੱਸਿਆ ਕਿ ਮੁਕਾਬਲੇ ਵਿਚ ਵਿਦਿਆਰਥਣਾ ਨੇ ...

ਪੂਰੀ ਖ਼ਬਰ »

ਹਿਮਾਚਲ ਪ੍ਰਦੇਸ਼ ਕਰਾਟੇ ਚੈਂਪੀਅਨ ਮੁਕਾਬਲੇ ਵਿਚ ਸਕੋਲਰ ਹੋਮ ਦੇ ਬੱਚਿਆਂ ਨੇ ਜਿੱਤੇ 15 ਤਗਮੇ

ਪਾਉਂਟਾ ਸਾਹਿਬ, 25 ਸਤੰਬਰ (ਹਰਬਖ਼ਸ਼ ਸਿੰਘ)-ਹਿਮਾਚਲ ਪ੍ਰਦੇਸ਼ ਸੂਬਾ ਪੱਧਰੀ ਕਰਾਟੇ ਚੈਂਪੀਅਨ ਪ੍ਰਤੀਯੋਗਤਾ 21 ਸਤੰਬਰ ਤੋਂ 23 ਸਤੰਬਰ ਤੱਕ ਸ਼ਿਮਲਾ ਵਿਖੇ ਇੰਦਰਾ ਗਾਂਧੀ ਖੇਲ ਕੰਪਲੈਕਸ (ਪਰਿਸਰ) ਵਿਚ ਕਰਵਾਈ ਗਈ, ਜਿਸ ਵਿਚ ਪੂਰੇ ਸੂਬੇ ਵਿਚੋਂ 430 ਕਰਾਟੇ ਖਿਡਾਰੀਆਂ ...

ਪੂਰੀ ਖ਼ਬਰ »

ਨੌਜਵਾਨ ਭਾਰਤ ਸਭਾ ਨੇ ਸਿੱਖਿਆ-ਰੁਜ਼ਗਾਰ ਪ੍ਰਾਪਤੀ ਮੁਹਿੰਮ ਚਲਾ ਕੇ ਕੱਢਿਆ ਮਸ਼ਾਲ ਮਾਰਚ

ਕਾਲਾਂਵਾਲੀ, 25 ਸਤੰਬਰ (ਭੁਪਿੰਦਰ ਪੰਨੀਵਾਲੀਆ)-ਨੌਜਵਾਨ ਭਾਰਤ ਸਭਾ ਦੀ ਇਕਾਈ ਰੋੜੀ ਵਲੋਂ ਸ਼ਹੀਦ ਭਗਤ ਸਿੰਘ ਦੇ 111ਵੇਂ ਜਨਮ ਦਿਵਸ ਨੂੰ ਸਮਰਪਿਤ ਸਿੱਖਿਆ ਅਤੇ ਰੁਜ਼ਗਾਰ ਪ੍ਰਾਪਤੀ ਮੁਹਿੰਮ ਦੇ ਤਹਿਤ ਪਿੰਡ ਰੋੜੀ 'ਚ ਮਸ਼ਾਲ ਮਾਰਚ ਕੱਢਿਆ ਗਿਆ | ਇਹ ਮਸ਼ਾਲ ਮਾਰਚ ...

ਪੂਰੀ ਖ਼ਬਰ »

ਮੰਗਾਂ ਨਾ ਮੰਨਣ 'ਤੇ 30 ਅਕਤੂਬਰ ਨੂੰ ਸੂਬੇ ਵਿਚ ਰੱਖੀ ਜਾਵੇਗੀ ਪੂਰਨ ਹੜਤਾਲ-ਬਲਵੰਤ ਸਿੰਘ

ਕੁਰੂਕਸ਼ੇਤਰ, 25 ਸਤੰਬਰ (ਜਸਬੀਰ ਸਿੰਘ ਦੁੱਗਲ)-ਐਚ.ਐਸ.ਈ.ਬੀ. ਵਰਕਰਜ਼ ਯੂਨੀਅਨ ਦੇ ਸੂਬਾਈ ਮੀਤ ਪ੍ਰਧਾਨ ਬਲਵੰਤ ਸਿੰਘ ਨੇ ਕਿਹਾ ਕਿ ਜੇਕਰ ਸਰਕਾਰ ਨੇ 30 ਅਕਤੂਬਰ ਤੱਕ ਕਰਮਚਾਰੀਆਂ ਦੀਆਂ ਮੰਗਾਂ ਨਾ ਮੰਨੀਆਂ, ਤਾਂ ਕਰਮਚਾਰੀ ਪੂਰੀ ਤਰ੍ਹਾਂ ਸੂਬਾਈ ਪੱਧਰੀ ਹੜਤਾਲ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ

ਯਮੁਨਾਨਗਰ, 25 ਸਤੰਬਰ (ਗੁਰਦਿਆਲ ਸਿੰਘ ਨਿਮਰ)-ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੂ ਨਾਨਕ ਖਾਲਸਾ ਸਿੱਖਿਆ ਸੰਸਥਾਵਾਂ ਨੇ ਗੁਰੂ ਨਾਨਕ ਦੇਵ ਜੀ ਦੇ 'ਜੀਵਨ ਦਰਸ਼ਨ' ਨਾਮੀ ਵਿਸ਼ੇ 'ਤੇ ਇਕ ਸੈਮੀਨਾਰ ਕਰਵਾਇਆ | ਖਾਲਸਾ ਸਿੱਖਿਆ ਸੰਸਥਾਵਾਂ ...

ਪੂਰੀ ਖ਼ਬਰ »

ਜ਼ੋਨਲ ਬੈਡਮਿੰਟਨ ਮੁਕਾਬਲੇ 'ਚ ਗੁਰੂ ਨਾਨਕ ਖਾਲਸਾ ਕਾਲਜ ਨੇ ਮਾਰੀ ਬਾਜ਼ੀ

ਯਮੁਨਾਨਗਰ, 25 ਸਤੰਬਰ (ਗੁਰਦਿਆਲ ਸਿੰਘ ਨਿਮਰ)-ਮੁਕੰਦ ਲਾਲ ਨੈਸ਼ਨਲ ਕਾਲਜ ਯਮੁਨਾਨਗਰ ਵਿਖੇ ਕੁਰੂਕਸ਼ੇਤਰ ਯੂਨੀਵਰਸਿਟੀ ਦੀ ਜੋਨਲ ਬੈਡਮਿੰਟਨ (ਪੁਰਸ਼) ਮੁਕਾਬਲਾ ਕਰਵਾਇਆ ਗਿਆ | ਇਸ ਖੇਡ 'ਚ 8 ਟੀਮਾਂ ਨੇ ਹਿੱਸਾ ਲਿਆ | ਹਰ ਇਕ ਕਾਲਜ ਦੀ ਟੀਮ ਨੇ ਇਸ ਪ੍ਰੋਗਰਾਮ ਦੌਰਾਨ ...

ਪੂਰੀ ਖ਼ਬਰ »

ਕੁਰੂਕਸ਼ੇਤਰ ਯੂਨੀਵਰਸਿਟੀ 'ਚ ਮਨਾਇਆ ਕੌਮੀ ਸੇਵਾ ਯੋਜਨਾ ਸਥਾਪਨਾ ਦਿਵਸ

ਥਾਨੇਸਰ, 25 ਸਤੰਬਰ (ਅਜੀਤ ਬਿਊਰੋ)-ਕੌਮੀ ਸੇਵਾ ਯੋਜਨਾ ਸਥਾਪਨਾ ਦਿਵਸ ਕੁਰੂਕਸ਼ੇਤਰ ਯੂਨੀਵਰਸਿਟੀ ਦੀ ਕੌਮੀ ਸੇਵਾ ਯੋਜਨਾ ਸੈਲ ਵਲੋਂ ਮੰਗਲਵਾਰ ਨੂੰ ਡਾ. ਆਰ.ਕੇ. ਸਦਨ ਵਿਚ ਸੱਭਿਆਚਾਰਕ ਅਤੇ ਪ੍ਰੋਤਸ਼ਾਹਨ ਸਮਾਰੋਹ ਕਰਵਾਇਆ ਗਿਆ | ਪ੍ਰੋਗਰਾਮ ਵਿਚ ਮੁੱਖ ਮਹਿਮਾਨ ...

ਪੂਰੀ ਖ਼ਬਰ »

ਪਾਰਟੀ ਨੇ ਟਿਕਟ ਦਿੱਤਾ ਤਾਂ ਸਿਰਸਾ ਲੋਕ ਸਭਾ ਸੀਟ ਤੋਂ ਚੋਣ ਲੜਨ ਲਈ ਤਿਆਰ-ਚਮੇਲੀ ਦੇਵੀ

ਟੋਹਾਣਾ, 25 ਸਤੰਬਰ (ਗੁਰਦੀਪ ਸਿੰਘ ਭੱਟੀ)-ਕੌਮੀ ਐਸ.ਸੀ.ਸੈਲ. ਦੀ ਕਾਰਜਕਾਰਨੀ ਮੈਂਬਰ ਤੇ ਪਲਵਲ ਜ਼ਿਲ੍ਹਾ ਪ੍ਰੀਸ਼ਦ ਦੀ ਚੇਅਰਪਰਸਨ ਚਮੇਲੀ ਦੇਵੀ ਨੇ ਕਿਹਾ ਹੈ ਕਿ ਉਹ ਸਿਰਸਾ ਲੋਕ ਸਭਾ ਸੀਟ ਤੋਂ ਭਾਜਪਾ ਟਿਕਟ ਦੇ ਦਾਵੇਦਾਰ ਹੈ | ਜੇਕਰ ਪਾਰਟੀ ਨੇ ਉਸਨੂੰ ਮੌਕਾ ਦਿੱਤਾ, ...

ਪੂਰੀ ਖ਼ਬਰ »

ਅਣਪਛਾਤਿਆਂ ਨੇ ਜੰਮੂ-ਕਸ਼ਮੀਰ ਦੇ ਤਰਾਲ 'ਚ ਪੰਚਾਇਤ ਘਰ ਨੂੰ ਲਗਾਈ ਅੱਗ

ਸ੍ਰੀਨਗਰ, 25 ਸਤੰਬਰ (ਮਨਜੀਤ ਸਿੰਘ)-ਬੀਤੀ ਰਾਤ ਪੁਲਵਾਮਾ ਦੇ ਤਰਾਲ ਇਲਾਕੇ ਦੇ ਸੀਰ ਪਿੰਡ 'ਚ ਅਣਪਛਾਤੇ ਵਿਅਕਤੀਆਂ ਨੇ ਪੰਚਾਇਤ ਘਰ ਨੂੰ ਅੱਗ ਲਗਾ ਦਿੱਤੀ, ਜਿਸ 'ਚ ਪੰਚਾਇਤ ਘਰ ਦੀਆਂ ਖਿੜਕੀਆਂ ਤੇ ਦਰਵਾਜ਼ੇ ਸੜ ਗਏ | ਪੁਲਿਸ ਨੇ ਇਸ ਸਬੰਧ 'ਚ ਮਾਮਲਾ ਦਰਜ ਕਰ ਕੇ ਜਾਂਚ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX