ਤਾਜਾ ਖ਼ਬਰਾਂ


ਬੀਬੀ ਲਖਵਿੰਦਰ ਕੌਰ ਗਰਚਾ ਮੁੜ ਕਾਂਗਰਸ ਵਿਚ ਸ਼ਾਮਲ
. . .  26 minutes ago
ਮੋਹਾਲੀ, 22 ਮਈ (ਅਵਤਾਰ ਨਗਲੀਆ) - ਕਾਂਗਰਸ ਵਿਚੋਂ ਕੱਢੇ ਬੀਬੀ ਲਖਵਿੰਦਰ ਕੌਰ ਗਰਚਾ ਇਕ ਵਾਰ ਫਿਰ ਕਾਂਗਰਸ ਵਿਚ ਸ਼ਾਮਲ ਹੋ ਗਏ ਹਨ। ਇਸ ਮੌਕੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਲਾਲ ਸਿੰਘ ਸਮੇਤ ਵੱਖ ਵੱਖ ਆਗੂ ਮੌਜੂਦ...
ਧਮਾਕਾ ਹੋਣ ਕਾਰਨ ਇਕ ਜਵਾਨ ਸ਼ਹੀਦ ਤੇ 7 ਹੋਰ ਜ਼ਖਮੀ
. . .  35 minutes ago
ਸ੍ਰੀਨਗਰ, 22 ਮਈ - ਜੰਮੂ ਕਸ਼ਮੀਰ ਦੇ ਪੁੰਛ ਸੈਕਟਰ ਸਥਿਤ ਕੰਟਰੋਲ ਲਾਇਨ ਨਾਲ ਲਗਦੇ ਮੇਂਢਰ ਇਲਾਕੇ ਵਿਚ ਆਈ.ਈ.ਡੀ ਧਮਾਕਾ ਹੋਣ ਕਾਰਨ ਇਕ ਜਵਾਨ ਸ਼ਹੀਦ ਹੋ ਗਿਆ ਹੈ ਤੇ ਜਦਕਿ ਸੱਤ ਹੋਰ ਜ਼ਖਮੀ ਹੋਏ...
ਧਰਨੇ ਵਿਚ ਸ਼ਾਮਲ ਹੋਏ ਸੁਖਪਾਲ ਖਹਿਰਾ, ਬੀਬੀ ਖਾਲੜਾ ਸਮੇਤ ਵੱਖ ਵੱਖ ਆਗੂ
. . .  50 minutes ago
ਫ਼ਰੀਦਕੋਟ, 22 ਮਈ - ਪੁਲਿਸ ਹਿਰਾਸਤ ਵਿਚ ਮਰਨ ਵਾਲੇ ਲੜਕੇ ਦੀ ਮੌਤ ਤੋਂ ਬਾਅਦ ਪਰਿਵਾਰ ਸਮੇਤ ਵੱਖ ਵੱਖ ਜਥੇਬੰਦੀਆਂ ਵੱਲੋਂ ਐਸ.ਐਸ.ਪੀ. ਦਫ਼ਤਰ ਬਾਹਰ ਧਰਨਾ ਲਗਾਇਆ ਗਿਆ ਹੈ। ਦੋਸ਼ੀ ਪੁਲਿਸ ਅਧਿਕਾਰੀਆਂ ਖਿਲਾਫ ਕਾਰਵਾਈ ਦੀ ਮੰਗ ਨੂੰ ਲੈ ਕੇ ਧਰਨਾ ਲਗਾਇਆ...
ਜ਼ਿਲ੍ਹਾ ਬਾਰ ਸੰਗਰੂਰ ਦੇ ਵਕੀਲਾਂ ਨੇ ਕੰਮਕਾਜ ਰੱਖਿਆ ਠੱਪ
. . .  about 1 hour ago
ਸੰਗਰੂਰ, 22 ਮਈ (ਧੀਰਜ ਪਸ਼ੌਰੀਆ) - ਲੁਧਿਆਣਾ ਜ਼ਿਲ੍ਹੇ ਦੀ ਸਬ ਡਵੀਜ਼ਨ ਖੰਨਾ ਬਾਰ ਦੇ ਸਾਬਕਾ ਪ੍ਰਧਾਨ 'ਤੇ ਕਾਤਲਾਨਾ ਹਮਲਾ ਕਰਨ ਵਾਲਿਆਂ ਦੀ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਜ਼ਿਲ੍ਹਾ ਬਾਰ ਸੰਗਰੂਰ ਦੇ ਵਕੀਲਾਂ ਨੇ ਅੱਜ ਕੰਮਕਾਜ ਠੱਪ ਰੱਖਿਆ। ਜ਼ਿਲ੍ਹਾ ਬਾਰ ਦੇ ਵਕੀਲਾਂ...
ਕਾਂਗਰਸੀ ਆਗੂ ਨੇ ਸੁਪਰੀਮ ਕੋਰਟ 'ਤੇ ਦਿੱਤਾ ਵਿਵਾਦਗ੍ਰਸਤ ਬਿਆਨ
. . .  about 1 hour ago
ਨਵੀਂ ਦਿੱਲੀ, 22 ਮਈ - ਲੋਕ ਸਭਾ ਚੋਣਾਂ 2019 ਦੇ ਨਤੀਜੇ ਆਉਣ 'ਚ ਕੁਝ ਘੰਟੇ ਬਾਕੀ ਹਨ। ਵਿਰੋਧੀ ਧਿਰ ਈ.ਵੀ.ਐਮ. ਤੇ ਵੀ.ਵੀ.ਪੈਟ ਦੀ ਸੁਰੱਖਿਆ 'ਤੇ ਸਵਾਲ ਚੁੱਕ ਰਿਹਾ ਹੈ। ਹਾਲ ਹੀ ਵਿਚ ਭਾਜਪਾ ਛੱਡ ਕੇ ਕਾਂਗਰਸ ਵਿਚ ਸ਼ਾਮਲ ਹੋਏ ਉਦਿਤ ਰਾਜ ਨੇ ਈ.ਵੀ.ਐਮ. ਵਿਵਾਦ 'ਤੇ...
ਭਿਆਨਕ ਸੜਕ ਹਾਦਸੇ 'ਚ 5 ਜੀਆਂ ਦੀ ਮੌਤ
. . .  about 1 hour ago
ਭੁਵਨੇਸ਼ਵਰ, 22 ਮਈ - ਓਡੀਸ਼ਾ ਦੇ ਕਾਲਾਹਾਂਡੀ ਜ਼ਿਲ੍ਹੇ 'ਚ ਕੌਮੀ ਮਾਰਗ 26 'ਤੇ ਵਾਪਰੇ ਭਿਆਨਕ ਹਾਦਸੇ ਵਿਚ ਇਕ ਪਰਿਵਾਰ ਦੇ 5 ਜੀਆ ਦੀ ਮੌਤ ਹੋ ਗਈ। ਜਦਕਿ 2 ਗੰਭੀਰ ਜ਼ਖਮੀ ਹੋਏ ਹਨ। ਇਹ ਹਾਦਸਾ ਅੱਜ ਸਵੇਰੇ ਕਾਰ ਤੇ ਟਰੱਕ ਵਿਚਾਲੇ...
ਭਾਰਤੀ ਕ੍ਰਿਕਟ ਟੀਮ ਵਿਸ਼ਵ ਕੱਪ 2019 ਵਿਚ ਹਿੱਸਾ ਲੈਣ ਲਈ ਹੋਈ ਰਵਾਨਾ
. . .  about 1 hour ago
ਮੁੰਬਈ, 22 ਮਈ - 15 ਮੈਂਬਰੀ ਭਾਰਤੀ ਕ੍ਰਿਕਟ ਟੀਮ ਅੱਜ ਮੁੰਬਈ ਏਅਰਪੋਰਟ ਤੋਂ ਇੰਗਲੈਂਡ ਲਈ ਰਵਾਨਾ ਹੋ ਗਈ। ਵਿਰਾਟ ਕੋਹਲੀ ਦੀ ਅਗਵਾਈ ਵਿਚ ਭਾਰਤੀ ਕ੍ਰਿਕਟ ਟੀਮ ਇੰਗਲੈਂਡ ਵਿਚ 30 ਮਈ ਤੋਂ ਸ਼ੁਰੂ ਹੋ ਰਹੇ ਆਈ.ਸੀ.ਸੀ. ਵਿਸ਼ਵ ਕੱਪ ਵਿਚ ਹਿੱਸਾ...
ਟਿਕ ਟਾਕ 'ਤੇ 5 ਲੱਖ ਪ੍ਰਸੰਸਕਾਂ ਵਾਲੇ ਸ਼ਖ਼ਸ ਦਾ ਗੋਲੀਆਂ ਮਾਰ ਕੇ ਕਤਲ
. . .  about 2 hours ago
ਨਵੀਂ ਦਿੱਲੀ, 22 ਮਈ - ਦੇਸ਼ ਦੀ ਰਾਜਧਾਨੀ ਦਿੱਲੀ ਵਿਚ ਇਕ ਵਾਰ ਫਿਰ ਗੈਂਗਵਾਰ ਦਾ ਮਾਮਲਾ ਸਾਹਮਣੇ ਆਇਆ ਹੈ। ਦਵਾਰਕਾ ਮੋੜ ਮੈਟਰੋ ਸਟੇਸ਼ਨ ਦੇ ਨੇੜੇ ਦੋ ਦਿਨ ਪਹਿਲਾ ਗੈਂਗਵਾਰ ਤੇ ਪੁਲਿਸ ਗੋਲੀਬਾਰੀ 'ਚ ਦੋ ਬਦਮਾਸ਼ਾਂ ਦੀ ਮੌਤ ਹੋ ਗਈ ਸੀ। ਉੱਥੇ ਹੀ, ਨਜਫਗੜ ਇਲਾਕੇ...
ਮੇਰਠ ਵਿਚ ਐਸ.ਪੀ. ਬਸਪਾ ਵਰਕਰ ਸਟਰਾਂਗ ਰੂਮ ਦੀ ਦੂਰਬੀਨਾਂ ਤੇ ਕੈਮਰਿਆਂ ਨਾਲ ਕਰ ਰਹੇ ਹਨ ਨਿਗਰਾਨੀ
. . .  about 2 hours ago
ਮੇਰਠ, 22 ਮਈ - ਵੋਟਿੰਗ ਤੋਂ ਬਾਅਦ ਈ.ਵੀ.ਐਮ. ਨੂੰ ਮਤ ਗਿਣਤੀ ਸਥਾਨਾਂ ਤੱਕ ਪਹੁੰਚਾਉਣ'ਚ ਗੜਬੜੀ ਤੇ ਉਨ੍ਹਾਂ ਦੀ ਦੁਰਵਰਤੋਂ ਨੂੰ ਲੈ ਕੇ ਵੱਖ ਵੱਖ ਇਲਾਕਿਆਂ ਤੋਂ ਮਿਲੀ ਸ਼ਿਕਾਇਤਾਂ ਵਿਚਕਾਰ ਉਤਰ ਪ੍ਰਦੇਸ਼ ਦੇ ਮੇਰਠ 'ਚ ਸਪਾ-ਬਸਪਾ ਵਰਕਰਾਂ ਨੇ ਸਟਰਾਂਗ ਰੂਮ ਦੇ ਬਾਹਰ...
ਬੱਚੀ ਵਿੰਡ ਦੇ ਪਿੰਡ ਸ਼ਹੂਰਾ ਵਿਖੇ ਹੁਣ ਤੱਕ 25 ਫੀਸਦੀ ਪੋਲਿੰਗ ਹੋ ਚੁੱਕੀ ਹੈ
. . .  about 3 hours ago
ਐਨ.ਸੀ.ਪੀ ਆਗੂ ਜੈਦੱਤ ਕਾਸ਼ੀਨਗਰ ਅੱਜ ਹੋਣਗੇ ਸ਼ਿਵਸੈਨਾ 'ਚ ਸ਼ਾਮਲ
. . .  about 3 hours ago
ਮੁੰਬਈ, 22 ਮਈ - ਐਨ.ਸੀ.ਪੀ ਆਗੂ ਅਤੇ ਸਾਬਕਾ ਮੰਤਰੀ ਜੈਦੱਤ ਕਾਸ਼ੀਨਗਰ ਅੱਜ ਸ਼ਿਵ ਸੈਨਾ 'ਚ ਸ਼ਾਮਲ...
ਸੀ.ਆਰ.ਪੀ.ਐਫ ਬੰਕਰ 'ਤੇ ਗਰਨੇਡ ਹਮਲਾ
. . .  about 3 hours ago
ਸ੍ਰੀਨਗਰ, 22 ਮਈ - ਦੱਖਣੀ ਕਸ਼ਮੀਰ ਦੇ ਜ਼ਿਲ੍ਹੇ ਪੁਲਵਾਮਾ 'ਚ ਅੱਤਵਾਦੀਆਂ ਵੱਲੋਂ ਸੀ.ਆਰ.ਪੀ.ਐਫ ਬੰਕਰ 'ਤੇ ਗਰਨੇਡ ਹਮਲਾ ਕੀਤਾ ਗਿਆ। ਇਸ ਹਮਲੇ 'ਚ ਕਿਸੇ ਦੇ ਜ਼ਖਮੀ ਹੋਣ ਦੀ ਖ਼ਬਰ...
ਸਰੀਆ : ਬਾਗ਼ੀਆਂ ਦੇ ਜਵਾਬੀ ਹਮਲੇ 'ਚ ਦਰਜਨਾਂ ਮੌਤਾਂ
. . .  about 4 hours ago
ਨਵੀਂ ਦਿੱਲੀ, 22 ਮਈ - ਸੀਰੀਆ 'ਚ ਬਾਗ਼ੀਆਂ ਵੱਲੋਂ ਕੀਤੇ ਗਏ ਜਵਾਬੀ ਹਮਲੇ 'ਚ ਦਰਜਨਾਂ ਲੋਕਾਂ ਦੀ ਮੌਤ ਹੋਣ ਦੀ ਖ਼ਬਰ...
ਸੁਰੱਖਿਆ ਬਲਾਂ ਨੇ 2 ਅੱਤਵਾਦੀ ਕੀਤੇ ਢੇਰ
. . .  about 4 hours ago
ਸ੍ਰੀਨਗਰ, 22 ਮਈ - ਜੰਮੂ ਕਸ਼ਮੀਰ ਦੇ ਕੁਲਗਾਮ 'ਚ ਪੈਂਦੇ ਗੋਪਾਲਪੁਰਾ ਵਿਖੇ ਸੁਰੱਖਿਆ ਬਲਾਂ ਨੇ ਮੁੱਠਭੇੜ ਦੌਰਾਨ 2 ਅੱਤਵਾਦੀਆਂ ਨੂੰ ਢੇਰ ਕਰ...
ਨਿਕੋਬਾਰ 'ਚ ਭੂਚਾਲ ਦੇ ਝਟਕੇ ਮਹਿਸੂਸ
. . .  about 4 hours ago
ਨਵੀਂ ਦਿੱਲੀ, 22 ਮਈ - ਨਿਕੋਬਾਰ ਟਾਪੂ 'ਚ ਬੀਤੀ ਦੇਰ ਰਾਤ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ...
ਇਸਰੋ ਵੱਲੋਂ ਭਾਰਤੀ ਪ੍ਰਿਥਵੀ ਨਿਗਰਾਨੀ ਉਪਗ੍ਰਹਿ ਸਫਲਤਾਪੂਰਵਕ ਲਾਂਚ
. . .  about 4 hours ago
ਪਿੰਡ ਸ਼ਹੂਰਾਂ 'ਚ ਵੋਟਾਂ ਪਾਉਣ ਦਾ ਕੰਮ ਸ਼ੁਰੂ
. . .  about 5 hours ago
ਮੁੰਬਈ : ਪੱਛਮੀ ਰੇਲਵੇ ਲਾਈਨ 'ਤੇ ਸਿਗਨਲ ਫ਼ੇਲ੍ਹ
. . .  about 5 hours ago
ਅੱਜ ਦਾ ਵਿਚਾਰ
. . .  about 5 hours ago
ਦਰਿਆ ਰਾਵੀ 'ਚ ਨਹਾਉਣ ਗਏ 3 ਨੌਜਵਾਨਾਂ 'ਚੋਂ ਇਕ ਰੁੜ੍ਹਿਆ 2 ਨੂੰ ਪਿੰਡ ਵਾਸੀਆਂ ਬਚਾਇਆ
. . .  1 day ago
ਬੱਚੀ ਵਿੰਡ, ਪਿੰਡ ਸ਼ਹੂਰਾ ਵਿਖੇ ਚੋਣ ਰੱਦ ਹੋਣ ਕਰਕੇ ਰਾਜਨੀਤਿਕ ਪਾਰਾ ਮੁੜ ਗਰਮਾਇਆ , ਵੋਟਾਂ ਕੱਲ੍ਹ
. . .  1 day ago
ਦਰਸ਼ਨ ਕਰੋ ਜੀ , ਸ੍ਰੀ ਕਰਤਾਰਪੁਰ ਸਾਹਿਬ ਨਾਰੋਵਾਲ ਪਾਕਿਸਤਾਨ ਤੋ ਭਾਰਤ ਵੱਲ ਬਣਾਏ ਜਾ ਰਹੇ ਲਾਂਘੇ ਦੀਆਂ ਤਾਜ਼ਾ ਤਸਵੀਰਾਂ ਰਾਹੀਂ
. . .  1 day ago
ਦੁਬਈ ਤੋਂ ਪੁੱਜੇ ਦੋ ਸਕੇ ਭਰਾ ਯਾਤਰੀਆਂ ਕੋਲੋਂ ਕਰੀਬ ਸਾਢੇ 11ਲੱਖ ਦਾ ਸੋਨਾ ਬਰਾਮਦ
. . .  1 day ago
ਦਿਲਜੀਤ ਦੁਸਾਂਝ ਤੇ ਨੀਰੂ ਬਾਜਵਾ ਦੀ ਫ਼ਿਲਮ 'ਛੜਾ' ਦਾ ਟਰੇਲਰ ਰਿਲੀਜ਼
. . .  1 day ago
ਦਿੱਲੀ 'ਚ ਕੇਂਦਰੀ ਕੈਬਨਿਟ ਦੀ ਬੈਠਕ ਜਾਰੀ
. . .  1 day ago
ਬਾਘਾਪੁਰਾਣਾ : ਪੇਂਡੂ ਮਜ਼ਦੂਰ ਯੂਨੀਅਨ ਅਤੇ ਨੌਜਵਾਨ ਭਾਰਤ ਸਭਾ ਵਲੋਂ ਡੀ. ਐੱਸ. ਪੀ. ਦਫ਼ਤਰ ਦਾ ਘਿਰਾਓ ਜਾਰੀ
. . .  1 day ago
ਹਾਈਕੋਰਟ ਦੀ ਧਮਕੀ ਦੇ ਕੇ ਕਿਸਾਨਾਂ 'ਤੇ ਬਿੱਲ ਥੋਪਣਾ ਚਾਹੁੰਦਾ ਹੈ ਬਿਜਲੀ ਵਿਭਾਗ- ਅਜਮੇਰ ਲੱਖੋਵਾਲ
. . .  1 day ago
ਕੇਂਦਰੀ ਕੈਬਨਿਟ ਦੀ ਬੈਠਕ 'ਚ ਸ਼ਾਮਲ ਹੋਣ ਲਈ ਭਾਜਪਾ ਦਫ਼ਤਰ ਪਹੁੰਚੇ ਕਈ ਕੇਂਦਰੀ ਮੰਤਰੀ
. . .  1 day ago
ਈ. ਵੀ. ਐੱਮ. ਨਾਲ ਛੇੜਛਾੜ ਦੀਆਂ ਖ਼ਬਰਾਂ ਨਾਲ ਮੈਂ ਚਿੰਤਾ 'ਚ ਹਾਂ- ਪ੍ਰਣਬ ਮੁਖਰਜੀ
. . .  1 day ago
ਵੀ. ਵੀ. ਪੈਟ ਦੇ ਮੁੱਦੇ 'ਤੇ ਚੋਣ ਕਮਿਸ਼ਨ ਨਾਲ ਮੁਲਾਕਾਤ ਕਰਨ ਪਹੁੰਚੇ ਵਿਰੋਧੀ ਧਿਰ ਦੇ ਨੇਤਾ
. . .  1 day ago
ਸ਼ੋਪੀਆਂ ਦੇ ਜੰਗਲ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  1 day ago
ਬਾਘਾਪੁਰਾਣਾ ਨੇੜਿਓਂ ਲੁਟੇਰਿਆਂ ਨੇ ਪਿਸਤੌਲ ਦੀ ਨੋਕ 'ਤੇ ਖੋਹੀ ਗੱਡੀ
. . .  1 day ago
ਪੂਰੀ ਤਰ੍ਹਾਂ ਨਾਲ ਸੁਰੱਖਿਅਤ ਹਨ ਈ. ਵੀ. ਐੱਮ.- ਚੋਣ ਕਮਿਸ਼ਨ
. . .  1 day ago
ਪੱਲੇਦਾਰਾਂ ਦੇ ਦੋ ਧੜਿਆਂ 'ਚ ਹੋਈ ਲੜਾਈ, ਕਈ ਜ਼ਖ਼ਮੀ
. . .  about 1 hour ago
ਦਿੱਲੀ 'ਚ ਵਿਰੋਧੀ ਧਿਰ ਦੇ ਨੇਤਾਵਾਂ ਦੀ ਬੈਠਕ ਸ਼ੁਰੂ
. . .  about 1 hour ago
ਅੱਗ ਲੱਗਣ ਕਾਰਨ ਪ੍ਰਵਾਸੀ ਮਜ਼ਦੂਰਾਂ ਦੀ ਝੁੱਗੀਆਂ ਸੜ ਕੇ ਹੋਈਆਂ ਸੁਆਹ, ਦੋ ਮਾਸੂਮ ਬੱਚੀਆਂ ਦੀ ਮੌਤ
. . .  about 1 hour ago
ਜੇਕਰ ਸਿੱਧੂ ਨੂੰ ਕਿਸੇ ਤਰ੍ਹਾਂ ਦੀ ਨਾਰਾਜ਼ਗੀ ਸੀ ਤਾਂ ਉਹ ਹਾਈਕਮਾਂਡ ਨਾਲ ਗੱਲਬਾਤ ਕਰ ਸਕਦੇ ਸਨ- ਪ੍ਰਨੀਤ ਕੌਰ
. . .  about 1 hour ago
ਸੰਜੇ ਸਿੰਘ ਨੇ ਅਖਿਲੇਸ਼ ਯਾਦਵ ਨਾਲ ਕੀਤੀ ਮੁਲਾਕਾਤ, ਕਿਹਾ- ਦੇਸ਼ ਭਰ 'ਚੋਂ ਹੋਵੇਗਾ ਭਾਜਪਾ ਦਾ ਸਫ਼ਾਇਆ
. . .  8 minutes ago
ਅਫ਼ਗ਼ਾਨਿਸਤਾਨ 'ਚ 9 ਤਾਲਿਬਾਨੀ ਅੱਤਵਾਦੀ ਢੇਰ
. . .  29 minutes ago
ਐਗਜ਼ਿਟ ਪੋਲ ਵਿਰੋਧੀ ਧਿਰ ਦਾ ਹੌਂਸਲਾ ਤੋੜਨ ਦਾ ਹਥਿਆਰ- ਪ੍ਰਿਅੰਕਾ ਗਾਂਧੀ
. . .  45 minutes ago
ਸਾਰੀਆਂ ਵੀ. ਵੀ. ਪੈਟ ਪਰਚੀਆਂ ਦੀ ਜਾਂਚ ਸੰਬੰਧੀ ਪਟੀਸ਼ਨ ਨੂੰ ਸੁਪਰੀਮ ਕੋਰਟ ਨੇ ਕੀਤਾ ਖ਼ਾਰਜ
. . .  about 1 hour ago
ਪੱਛਮੀ ਬੰਗਾਲ 'ਚ ਭਾਜਪਾ ਦੇ ਪੰਜ ਵਰਕਰ ਜ਼ਖ਼ਮੀ, ਟੀ. ਐੱਮ. ਸੀ. 'ਤੇ ਹਮਲੇ ਦਾ ਦੋਸ਼
. . .  about 1 hour ago
ਮੈਕਸੀਕੋ 'ਚ ਗੋਲੀਬਾਰੀ, 10 ਲੋਕਾਂ ਦੀ ਮੌਤ
. . .  about 1 hour ago
ਕਰਜ਼ੇ ਦੇ ਬੋਝ ਹੇਠਾਂ ਦੱਬੇ ਕਿਸਾਨ ਨੇ ਭਾਖੜਾ ਨਹਿਰ 'ਚ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ
. . .  1 day ago
ਕੋਲਕਾਤਾ ਉੱਤਰੀ ਸੰਸਦੀ ਹਲਕੇ ਦੇ ਬੂਥ ਨੰ. 200 'ਤੇ ਵੋਟਿੰਗ ਰੱਦ
. . .  1 day ago
ਮੁਲਾਇਮ ਅਤੇ ਅਖਿਲੇਸ਼ ਯਾਦਵ ਵਿਰੁੱਧ ਸੀ. ਬੀ. ਆਈ. ਨੇ ਸੁਪਰੀਮ ਕੋਰਟ 'ਚ ਦਾਖ਼ਲ ਕੀਤਾ ਹਲਫ਼ਨਾਮਾ
. . .  1 day ago
ਕਿਰਗਿਸਤਾਨ ਰਵਾਨਾ ਹੋਏ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ
. . .  1 day ago
ਅੱਜ ਚੋਣ ਕਮਿਸ਼ਨ ਨੂੰ ਮਿਲਣਗੀਆਂ ਵਿਰੋਧੀ ਪਾਰਟੀਆਂ
. . .  1 day ago
ਸੋਨੀਆ, ਰਾਹੁਲ, ਮਨਮੋਹਨ ਸਿੰਘ ਨੇ ਰਾਜੀਵ ਗਾਂਧੀ ਨੂੰ ਦਿੱਤੀ ਸ਼ਰਧਾਂਜਲੀ
. . .  1 day ago
ਜੋਕੋ ਵਿਡੋਡੋ ਦੂਸਰੀ ਵਾਰ ਬਣੇ ਇੰਡੋਨੇਸ਼ੀਆ ਦੇ ਰਾਸ਼ਟਰਪਤੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 10 ਅੱਸੂ ਸੰਮਤ 550

ਮੁਕਤਸਰ ਸਾਹਿਬ

ਨੌਜਵਾਨਾਂ ਵਲੋਂ ਜਿੰਮ ਦੇ ਟਰੇਨਰ ਦੀ ਬੁਰੀ ਤਰ੍ਹਾਂ ਨਾਲ ਕੀਤੀ ਕੁੱਟਮਾਰ

ਸ੍ਰੀ ਮੁਕਤਸਰ ਸਾਹਿਬ, 25 ਸਤੰਬਰ (ਹਰਮਹਿੰਦਰ ਪਾਲ)-ਅੱਜ ਸਵੇਰੇ ਕਰੀਬ 11 ਵਜੇ ਇਕ ਜਿੰਮ 'ਚ ਟ੍ਰੇਨਰ ਦਾ ਕੰਮ ਕਰਨ ਵਾਲੇ ਦੇਵਾਲਾ ਰੋਡ ਨਿਵਾਸੀ ਅਜੈ ਕੁਮਾਰ ਆਪਣੇ ਦੋਸਤ ਸੰਨੀ ਤੇ ਸੁਨੀਲ ਕੁਮਾਰ ਦੇ ਨਾਲ ਪੁਰਾਣੀ ਚੁੰਗੀ 'ਤੇ ਕਟਿੰਗ ਕਰਵਾਉਣ ਦੇ ਲਈ ਆਇਆ ਸੀ | ਸੰਨੀ ਦੇ ਅਨੁਸਾਰ ਹੁਣ ਉਹ ਦੁਕਾਨ ਦੇ ਅੰਦਰ ਕਟਿੰਗ ਕਰਵਾਉਣ ਦੇ ਲਈ ਬੈਠੇ ਤਾਂ ਅੱਧਾ ਦਰਜਨ ਦੇ ਕਰੀਬ ਕੁਝ ਨੌਜਵਾਨਾਂ ਜਿਨ੍ਹਾਂ ਦੇ ਹੱਥਾਂ 'ਚ ਬੇਸਬੈਟ, ਨਲਕੇ ਦੀ ਹੱਥੀ ਤੇ ਹੋਰ ਹਥਿਆਰ ਸਨ, ਨੇ ਆ ਕੇ ਹਮਲਾ ਕਰ ਦਿੱਤਾ | ਇਸ ਦੌਰਾਨ ਹਮਲਾਵਰਾਂ ਨੇ ਅਜੈ ਨੂੰ ਅੰਦਰੋਂ ਬਾਹਰ ਕੱਢਿਆ ਅਤੇ ਬੁਰੀ ਤਰ੍ਹਾਂ ਨਾਲ ਕੁੱਟਮਾਰ ਕੀਤੀ | ਮੌਕੇ 'ਤੇ ਕੁਝ ਵਿਅਕਤੀਆਂ ਨੇ ਉਨ੍ਹਾਂ ਨੂੰ ਛੁਡਵਾਉਣ ਦੀ ਕੋਸ਼ਿਸ਼ ਵੀ ਕੀਤੀ, ਪਰ ਉਹ ਅਸਫ਼ਲ ਰਹੇ | ਸੰਨੀ ਨੇ ਦੱਸਿਆ ਕਿ ਅਜੈ ਕੁਮਾਰ ਨੂੰ ਬੁਰੀ ਤਰ੍ਹਾਂ ਨਾਲ ਕੁੱਟਿਆ ਅਤੇ ਉਹ ਬੇਹੋਸ਼ ਹੋ ਗਿਆ | ਜਿਸ ਨੂੰ ਬੜੀ ਮੁਸ਼ਕਿਲ ਨਾਲ ਬਚਾ ਕੇ ਕੋਟਕਪੂਰਾ ਰੋਡ ਸਥਿਤ ਇਕ ਨਿੱਜੀ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ | ਹਮਲੇ 'ਚ ਜ਼ਖ਼ਮੀ ਹੋਏ ਅਜੈ ਕੁਮਾਰ ਦੀ ਦਾਦੀ ਬਲੇਸਰੀ ਤੇ ਦਾਦਾ ਅਤਰ ਸਿੰਘ ਨੇ ਦੱਸਿਆ ਕਿ ਹਮਲਾ ਕਰਨ ਵਾਲੇ ਨੌਜਵਾਨ ਚੱਕ ਬੀੜ ਸਰਕਾਰ ਦੇ ਰਹਿਣ ਵਾਲੇ ਹਨ ਅਤੇ ਉਨ੍ਹਾਂ ਪੁਰਾਣੀ ਰੰਜਿਸ਼ ਨੂੰ ਲੈ ਕੇ ਅਜੈ ਕੁਮਾਰ 'ਤੇ ਹਮਲਾ ਕੀਤਾ ਹੈ | ਉਨ੍ਹਾਂ ਨੇ ਦੱਸਿਆ ਕਿ ਅੱਜ ਤੋਂ ਕਰੀਬ ਚਾਰ ਮਹੀਨੇ ਪਹਿਲਾ ਉਕਤ ਨੌਜਵਾਨਾਂ ਦੁਆਰਾ ਕਿਸੇ ਪੁਰਾਣੀ ਰੰਜਿਸ਼ ਨੂੰ ਲੈ ਕੇ ਅਜੇ ਤੇ ਹਮਲਾ ਕੀਤਾ ਹੈ, ਜਿਸ ਦਾ ਥਾਣਾ ਸਿਟੀ ਪੁਲਿਸ ਦੁਆਰਾ ਨਿਪਟਾਰਾ ਕੀਤਾ ਗਿਆ ਸੀ | ਹਮਲੇ 'ਚ ਜ਼ਖ਼ਮੀ ਹੋਏ ਅਜੇ ਦੇ ਪਰਿਵਾਰਕ ਮੈਂਬਰਾਂ ਨੇ ਪੁਲਿਸ ਤੋਂ ਮੰਗ ਕੀਤੀ ਕਿ ਜਲਦੀ ਤੋਂ ਜਲਦੀ ਹਮਲਾ ਕਰਨ ਵਾਲੇ ਨੌਜਵਾਨਾਂ ਨੂੰ ਸਮੇਤ ਸਖ਼ਤ ਸਜਾ ਦਿੱਤੀ ਜਾਵੇ ਨਹੀਂ ਤਾਂ ਉਹ ਧਰਨਾ ਦੇਣ ਲਈ ਮਜਬੂਰ ਹੋ ਜਾਣਗੇ | ਉਧਰ ਥਾਣਾ ਸਿਟੀ ਦੇ ਐੱਸ.ਐੱਚ.ਓ. ਭੁਪਿੰਦਰ ਸਿੰਘ ਨੇ ਦੱਸਿਆ ਕਿ ਉਕਤ ਝਗੜੇ ਦੀ ਸੂਚਨਾ ਤਾਂ ਉਨ੍ਹਾਂ ਨੂੰ ਮਿਲ ਚੁੱਕੀ ਹੈ | ਉਨ੍ਹਾਂ ਨੇ ਦੱਸਿਆ ਕਿ ਪਰਿਵਾਰਕ ਮੈਂਬਰਾਂ ਦੁਆਰਾ ਅਜੇ ਤੱਕ ਪੂਰੀ ਤਰ੍ਹਾਂ ਸ਼ਿਕਾਇਤ ਦਰਜ਼ ਨਹੀਂ ਕਰਵਾਈ, ਪਰ ਫਿਰ ਵੀ ਜਿਨ੍ਹਾਂ ਵਿਅਕਤੀਆਂ ਦੇ ਨਾਂਅ ਦੱਸੇ ਗਏ ਹਨ ਉਨ੍ਹਾਂ ਦੇ ਘਰਾਂ 'ਤੇ ਛਾਪੇਮਾਰੀ ਕੀਤੀ ਜਾ ਰਹੀ ਹੈ | ਦੋਸ਼ੀਆਂ ਨੂੰ ਕਿਸੇ ਵੀ ਹਾਲਤ 'ਚ ਬਖ਼ਸਿਆ ਨਹੀਂ ਜਾਵੇਗਾ |
ਸ੍ਰੀ ਮੁਕਤਸਰ ਸਾਹਿਬ, (ਹਰਮਹਿੰਦਰ ਪਾਲ)-ਬੀਤੇ ਦਿਨੀਂ ਰਾਤ ਦੇ ਸਮੇਂ ਆਪਣੇ ਖੇਤ 'ਚ ਗਏ ਬੂੜਾ ਗੁੱਜਰ ਰੋਡ ਦੇ ਨਿਵਾਸੀ ਇਕ ਨੌਜਵਾਨ ਨੂੰ ਨਸ਼ੇ 'ਚ ਧੁੱਤ ਕੁਝ ਵਿਅਕਤੀਆਂ ਨੇ ਬੁਰੀ ਤਰ੍ਹਾਂ ਨਾਲ ਕੁੱਟਿਆ, ਜਿਸ ਕਾਰਨ ਉਹ ਹਸਪਤਾਲ ਵਿਚ ਜੇਰੇਇਲਾਜ ਹੈ, ਜਿਸਦੀ ਹਾਲਤ ਅਜੇ ਵੀ ਗੰਭੀਰ ਦੱਸੀ ਜਾ ਰਹੀ ਹੈ | ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ | ਬੂੜਾ ਗੁੱਜਰ ਰੋਡ ਸਥਿਤ ਡੀ.ਏ.ਵੀ. ਸਕੂਲ ਦੇ ਕੋਲ ਰਹਿਣ ਵਾਲੇ ਮਨਵੀਰ ਸਿੰਘ ਪੁੱਤਰ ਜਸਵੰਤ ਸਿੰਘ ਨੇ ਦੱਸਿਆ ਕਿ ਉਹ ਆਪਣੇ ਭਰਾ ਗੁਰਲੀਨ ਸਿੰਘ ਅਤੇ ਆਪਣੇ ਦੋਸਤ ਹਰਜਿੰਦਰ ਸਿੰਘ ਦੇ ਨਾਲ ਬਾਂਸਲ ਪੈਲੇਸ ਦੇ ਕੋਲ ਆਪਣੇ ਖੇਤਾਂ 'ਚ ਰਾਤ ਦੇ ਸਮੇਂ ਚੱਕਰ ਲਗਾਉਣ ਗਏ ਸੀ | ਜਦੋਂ ਉਹ ਖੇਤ 'ਚ ਗਏ ਤਾਂ ਉਥੇ ਕੁਝ ਲੜਕੇ ਨਸ਼ਾ ਕਰ ਰਹੇ ਸਨ | ਇਸ ਦੌਰਾਨ ਜਦੋਂ ਉਨ੍ਹਾਂ ਲੜਕਿਆਂ ਨੂੰ ਨਸ਼ਾ ਕਰਨ ਤੋਂ ਰੋਕਿਆ ਤਾਂ ਉਨ੍ਹਾਂ ਨੇ ਤੈਸ਼ 'ਚ ਆ ਕੇ ਉਨ੍ਹਾਂ 'ਤੇ ਹਮਲਾ ਕਰ ਦਿੱਤਾ ਅਤੇ ਗੁਰਲੀਨ ਸਿੰਘ ਨੂੰ ਕਾਫ਼ੀ ਸੱਟਾਂ ਲੱਗੀਆਂ | ਮਨਵੀਰ ਨੇ ਦੱਸਿਆ ਕਿ ਹਮਲਾ ਕਰਨ ਵਾਲੇ ਲੜਕਿਆਂ ਦੇ ਹੱਥਾਂ 'ਚ ਲਾਠੀਆਂ ਤੇ ਤੇਜ਼ਧਾਰ ਹਥਿਆਰ ਸਨ | ਉਸ ਨੇ ਦੱਸਿਆ ਕਿ ਉਹ ਆਪਣੇ ਭਰਾ ਨੂੰ ਲੈ ਕੇ ਬੜੀ ਮੁਸ਼ਕਿਲ ਨਾਲ ਇਕ ਨਿੱਜੀ ਹਸਪਤਾਲ 'ਚ ਆਇਆ, ਪਰ ਉਹ ਅਣਫਿੱਟ ਹੈ ਅਤੇ ਬਿਆਨ ਦੇਣ ਦੇ ਕਾਬਿਲ ਨਹੀਂ ਹੈ | ਉਨ੍ਹਾਂ ਨੇ ਦੱਸਿਆ ਕਿ ਗੁਰਲੀਨ ਸਿੰਘ ਦੇ ਅਧਾਰ 'ਤੇ ਹੀ ਅੱਗੇ ਕਾਰਵਾਈ ਕੀਤੀ ਜਾਵੇਗੀ |

ਸ਼ਾਟ-ਸਰਕਟ ਨਾਲ ਅੱਗ ਲੱਗਣ ਕਾਰਨ ਦੁਕਾਨਦਾਰ ਦਾ 2 ਲੱਖ ਦਾ ਨੁਕਸਾਨ

ਮੰਡੀ ਲੱਖੇਵਾਲੀ, 25 ਸਤੰਬਰ (ਰੁਪਿੰਦਰ ਸਿੰਘ ਸੇਖੋਂ)-ਲੰਘੀ ਰਾਤ ਮੀਂਹ ਪੈਂਦੇ 'ਚ ਪਿੰਡ ਚਿੱਬੜਾਂਵਾਲੀ ਦੇ ਬੱਸ ਅੱਡੇ 'ਤੇ ਸਥਿਤ ਸ਼ਹਿਨਸ਼ਾਹ ਸੈਨੇਟਰੀ ਸਟੋਰ ਅਤੇ ਜਨਰਲ ਸਟੋਰ ਤੇ ਬਿਜਲੀ ਦੇ ਸ਼ਾਰਟ ਸਰਕਟ ਨਾਲ ਲੱਗੀ ਅੱਗ ਨਾਲ ਕਰੀਬ 2 ਲੱਖ ਤੋਂ ਵਧੇਰੇ ਦਾ ਸਮਾਨ ਸੜ ...

ਪੂਰੀ ਖ਼ਬਰ »

ਇਨਸਾਫ਼ ਟੀਮ ਦੀ ਮੀਟਿੰਗ ਹੋਈ

ਸ੍ਰੀ ਮੁਕਤਸਰ ਸਾਹਿਬ, 25 ਸਤੰਬਰ (ਰਣਜੀਤ ਸਿੰਘ ਢਿੱਲੋਂ)-ਇਨਸਾਫ਼ ਟੀਮ ਦੀ ਮੀਟਿੰਗ ਜਗਮੀਤ ਸਿੰਘ ਜੱਗਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ 29 ਸਤੰਬਰ ਦੀ ਖ਼ਸਖਸ ਦੀ ਖੇਤੀ ਦੀ ਮੰਗ ਨੂੰ ਲੈ ਕੇ ਰੈਲੀ ਕਰਨ ਬਾਰੇ ਸਾਰੇ ਸੀਨੀਅਰ ਮੈਂਬਰਾਂ ਦੀ ਡਿਊਟੀ ਲਗਾਈ ਗਈ ਅਤੇ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਵਲੋਂ ਧਰਨਾ 28 ਨੂੰ

ਸ੍ਰੀ ਮੁਕਤਸਰ ਸਾਹਿਬ, 25 ਸਤੰਬਰ (ਰਣਜੀਤ ਸਿੰਘ ਢਿੱਲੋਂ)-ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਵਲੋਂ ਮਾਰਕਿਟ ਕਮੇਟੀ ਅੱਗੇ ਧਰਨਾ 28 ਸਤੰਬਰ ਨੂੰ ਦਿੱਤਾ ਜਾਵੇ | ਇਸ ਸਬੰਧੀ ਜਾਣਕਾਰੀ ਦਿੰਦਿਆਂ ਆਗੂਆਂ ਨੇ ਦੱਸਿਆ ਕਿ ਅਨਾਜ ਮੰਡੀ 'ਚ ਖੋਖੇ ਲਗਾ ਕੇ ਨਜਾਇਜ਼ ਲੱਗੇ ਹੋਏ ...

ਪੂਰੀ ਖ਼ਬਰ »

ਿਲੰਕ ਡਰੇਨਾਂ 'ਤੇ ਪੁਲ ਨਾ ਹੋਣ ਕਾਰਨ ਲੋਕ ਦੁਖੀ

ਮੰਡੀ ਬਰੀਵਾਲਾ, 25 ਸਤੰਬਰ (ਨਿਰਭੋਲ ਸਿੰਘ)-ਸਰਕਲ ਬਰੀਵਾਲਾ ਵਿਚ ਪੈਂਦੀਆਂ ਿਲੰਕ ਡਰੇਨਾਂ 'ਤੇ ਕਈ ਜਗ੍ਹਾ ਤੇ ਪੁਲ ਨਾ ਹੋਣ ਕਾਰਨ ਲੋਕ ਦੁਖੀ ਹਨ | ਹਰਬੰਸ ਸਿੰਘ, ਕਰਤਾਰ ਸਿੰਘ, ਮਨਿੰਦਰ ਸਿੰਘ ਆਦਿ ਨੇ ਦੱਸਿਆ ਕਿ ਿਲੰਕ ਡਰੇਨਾਂ 'ਤੇ ਪੁਲ ਨਾ ਹੋਣ ਕਾਰਨ ਲੋਕਾਂ ਨੂੰ ਭਾਰੀ ...

ਪੂਰੀ ਖ਼ਬਰ »

ਪ੍ਰਕਾਸ਼ ਸਿੰਘ ਬਾਦਲ 29 ਨੂੰ ਸ੍ਰੀ ਮੁਕਤਸਰ ਸਾਹਿਬ ਵਿਖੇ ਵਰਕਰ ਮੀਟਿੰਗ ਨੂੰ ਕਰਨਗੇ ਸੰਬੋਧਨ

ਸ੍ਰੀ ਮੁਕਤਸਰ ਸਾਹਿਬ, 25 ਸਤੰਬਰ (ਰਣਜੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਅਹਿਮ ਮੀਟਿੰਗ 29 ਸਤੰਬਰ (ਸ਼ਨਿੱਚਰਵਾਰ) ਨੂੰ ਸਵੇਰੇ 10 ਵਜੇ ਭਾਈ ਮਹਾਂ ਸਿੰਘ ਦੀਵਾਨ ਹਾਲ ਸ੍ਰੀ ਮੁਕਤਸਰ ਸਾਹਿਬ ਵਿਖੇ ਹੋ ਰਹੀ ਹੈ | ਇਸ ਮੀਟਿੰਗ 'ਚ ...

ਪੂਰੀ ਖ਼ਬਰ »

ਮਰਾੜ ਨੇ ਵੱਡੀ ਲੀਡ ਨਾਲ ਜਿੱਤ ਦਿਵਾਉਣ 'ਤੇ ਵੋਟਰਾਂ ਤੇ ਸਮਰਥਕਾਂ ਦਾ ਕੀਤਾ ਧੰਨਵਾਦ

ਸ੍ਰੀ ਮੁਕਤਸਰ ਸਾਹਿਬ, 24 ਸਤੰਬਰ (ਹਰਮਹਿੰਦਰ ਪਾਲ)-ਬਲਾਕ ਸੰਮਤੀ ਜੋਨ ਮਡਾਹਰ ਕਲਾਂ ਤੋਂ ਕਾਂਗਰਸ ਪਾਰਟੀ ਦੇ ਨੌਜਵਾਨ ਉਮੀਦਵਾਰ ਸੁਖਪ੍ਰੀਤ ਸਿੰਘ ਮਰਾੜ ਭਾਰੀ ਵੋਟਾਂ ਪ੍ਰਾਪਤ ਕਰਕੇ ਜੇਤੂ ਰਿਹਾ | ਉਨ੍ਹਾਂ ਦੀ ਵੱਡੇ ਫ਼ਰਕ ਨਾਲ ਹੋਈ ਜਿੱਤ ਲਈ ਹਲਕਾ ਸ੍ਰੀ ਮੁਕਤਸਰ ...

ਪੂਰੀ ਖ਼ਬਰ »

29 ਸਤੰਬਰ ਨੂੰ ਹੋਵੇਗਾ ਰੈਣਿ ਸਬਾਈ ਕੀਰਤਨ

ਸ੍ਰੀ ਮੁਕਤਸਰ ਸਾਹਿਬ, 25 ਸਤੰਬਰ (ਗੁਲਵਿੰਦਰ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੈਣ ਸਵਾਈ ਕੀਰਤਨ ਸਮਾਗਮ 29 ਸਤੰਬਰ ਦਿਨ ਸ਼ਨਿੱਚਰਵਾਰ ਗੁਰਦੁਆਰਾ ਜਨਮ ਅਸਥਾਨ ਅਸਥਾਨ ਸ੍ਰੀ ਗੁਰੂ ਅੰਗਦ ਦੇਵ ਜੀ ਸਰਾਏਨਾਗਾ ਵਿਖੇ ...

ਪੂਰੀ ਖ਼ਬਰ »

ਕੈਪਟਨ ਦੀ ਲੰਬੀ 'ਚ ਰੈਲੀ ਲਈ ਅਬੁਲ ਖੁਰਾਣਾ ਪਰਿਵਾਰ ਹੋਇਆ ਪੱਬਾਂ-ਭਾਰ

ਲੰਬੀ, 25 ਸਤੰਬਰ (ਸ਼ਿਵਰਾਜ ਸਿੰਘ ਬਰਾੜ)-ਕੈਪਟਨ ਅਮਰਿੰਦਰ ਸਿੰਘ ਵਲੋਂ ਆਪਣੇ ਸਿਆਸੀ ਵਿਰੋਧੀ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਸਾਬਕਾ ਮੁੱਖ ਮੰਤਰੀ ਪੰਜਾਬ ਦੇ ਨਿੱਜੀ ਹਲਕਾ ਲੰਬੀ ਵਿਖੇ 7 ਅਕਤੂਬਰ ਨੰੂ ਲੰਬੀ ਹਲਕੇ ਦੀ ਮੰਡੀ ਕਿੱਲਿਆਂਵਾਲੀ ਵਿਖੇ ਵਿਸ਼ਾਲ ...

ਪੂਰੀ ਖ਼ਬਰ »

ਮੈਰਿਟ-ਕਮ-ਮੀਨਜ ਬੇਸਡ ਸਕਾਲਰਸ਼ਿਪ ਸਕੀਮ ਘੱਟ ਗਿਣਤੀ ਵਰਗ ਦੇ ਵਿਦਿਆਰਥੀਆਂ ਲਈ ਲਾਹੇਵੰਦ : ਰਾਜਾ ਵੜਿੰਗ

ਸ੍ਰੀ ਮੁਕਤਸਰ ਸਾਹਿਬ, 25 ਸਤੰਬਰ (ਰਣਜੀਤ ਸਿੰਘ ਢਿੱਲੋਂ)-ਗਿੱਦੜਬਾਹਾ ਦੇ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਜ਼ਿਲ੍ਹੇ ਦੀਆਂ ਵੱਖ-ਵੱਖ ਸੰਸਥਾਵਾਂ 'ਚ ਪੜ੍ਹ ਰਹੇ ਘੱਟ ਗਿਣਤੀ ਵਰਗ ਨਾਲ ਸਬੰਧਿਤ ਵਿਦਿਆਰਥੀਆਂ ਨੂੰ ਸਕਾਲਰਸ਼ਿਪ ਸਕੀਮਾਂ ਦਾ ਲਾਹਾ ਲੈਣ ਦਾ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਦਾ ਵਫ਼ਦ ਐਸ.ਪੀ.ਡੀ. ਨੂੰ ਮਿਲਿਆ

ਸ੍ਰੀ ਮੁਕਤਸਰ ਸਾਹਿਬ, 25 ਸਤੰਬਰ (ਰਣਜੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ ਦਾ ਵਫ਼ਦ ਅੱਜ ਜ਼ਿਲ੍ਹਾ ਪ੍ਰਧਾਨ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਦੀ ਅਗਵਾਈ 'ਚ ਜ਼ਿਲ੍ਹਾ ਪੁਲਿਸ ਮੁਖੀ ਨਾ ਹੋਣ ਕਾਰਨ ਐਸ.ਪੀ.ਡੀ. ਨੂੰ ਮਿਲਿਆ ਤੇ ਉਨ੍ਹਾਂ ਜ਼ਿਲ੍ਹਾ ਪੁਲਿਸ ਮੁਖੀ ਦੇ ...

ਪੂਰੀ ਖ਼ਬਰ »

ਨਾਬਾਰਡ ਬੈਂਕ ਵਲੋਂ ਪਰਾਲੀ ਸੁਰੱਖਿਆ ਅਭਿਆਨ ਤਹਿਤ ਆਰੰਭ ਹੋਵੇਗੀ ਕਿਸਾਨ ਜਾਗਰੂਕਤਾ ਮੁਹਿੰਮ

ਸ੍ਰੀ ਮੁਕਤਸਰ ਸਾਹਿਬ, 25 ਸਤੰਬਰ (ਰਣਜੀਤ ਸਿੰਘ ਢਿੱਲੋਂ)-ਨਾਬਾਰਡ ਬੈਂਕ ਵਲੋਂ ਪ੍ਰੋਗਰੈਸਿਵ ਯੂਥ ਫੋਰਮ ਘੱਗਾ (ਪਟਿਆਲਾ) ਦੇ ਸਹਿਯੋਗ ਨਾਲ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ 'ਚ“ ਪਰਾਲੀ ਸੁਰੱਖਿਆ ਅਭਿਆਨ 2018 ਦੇ ਤਹਿਤ ਫ਼ਸਲਾਂ ਦੀ ਰਹਿੰਦ-ਖੂੰਹਦ ਦਾ ਪ੍ਰਬੰਧ 'ਪਰਾਲੀ ...

ਪੂਰੀ ਖ਼ਬਰ »

ਬੇ-ਮੌਸਮੀ ਮੀਂਹ ਦੇ ਕਹਿਰ ਨੇ ਮਜ਼ਦੂਰ ਦੇ ਕਮਰੇ ਦੀ ਛੱਤ ਢਹਿ ਢੇਰੀ ਕੀਤੀ

ਰੁਪਾਣਾ, 25 ਸਤੰਬਰ (ਜਗਜੀਤ ਸਿੰਘ)-ਬੇ-ਮੌਸਮੀ ਭਰਵੇਂ ਮੀਂਹ ਨੇ ਜਿੱਥੇ ਕਿਸਾਨਾਂ ਦੀ ਨਰਮੇ ਅਤੇ ਝੋਨੇ ਦੀ ਫ਼ਸਲ ਵੀ ਪ੍ਰਭਾਵਿਤ ਕੀਤੀ, ਉੱਥੇ ਇਲਾਕੇ 'ਚ ਕਈ ਬੇਹੱਦ ਗਰੀਬ ਪਰਿਵਾਰਾਂ 'ਤੇ ਕਹਿਰ ਵੀ ਵਾਪਰ ਗਿਆ, ਜਿਸ ਦੀ ਉਦਾਹਰਨ ਪਿੰਡ ਰੁਪਾਣਾ 'ਚ ਮਿਲੀ | ਪੀੜਤ ਮਜ਼ਦੂਰ ...

ਪੂਰੀ ਖ਼ਬਰ »

ਕਾਂਗਰਸੀ ਆਗੂ ਦੀ ਟਿੱਪਣੀ ਨੇ ਛੇੜੀ ਨਵੀਂ ਚਰਚਾ

ਮਲੋਟ, 25 ਸਤੰਬਰ (ਗੁਰਮੀਤ ਸਿੰਘ ਮੱਕੜ)-ਬਲਾਕ ਸੰਮਤੀ ਚੋਣਾਂ 'ਚ ਹਲਕਾ ਮਲੋਟ ਅਤੇ ਲੰਬੀ ਤੋਂ ਮਿਲੀ ਹਾਰ ਕਾਂਗਰਸ ਦੇ ਨੁਮਾਇੰਦਿਆਂ ਨੂੰ ਹਜ਼ਮ ਨਹੀਂ ਹੋਈ, ਜਿਸ ਦਾ ਪ੍ਰਤੱਖ ਪ੍ਰਮਾਣ ਇਸ ਖੇਤਰ ਦੇ ਇਕ ਸੀਨੀਅਰ ਤੇ ਕਾਂਗਰਸੀ ਆਗੂ ਵਲੋਂ ਸੋਸ਼ਲ ਮੀਡੀਆ ਤੇ ਕੀਤੀ, ਉਹ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੀ ਮੀਟਿੰਗ ਹੋਈ

ਸ੍ਰੀ ਮੁਕਤਸਰ ਸਾਹਿਬ, 25 ਸਤੰਬਰ (ਰਣਜੀਤ ਸਿੰਘ ਢਿੱਲੋਂ)-ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੀ ਮੀਟਿੰਗ ਸਥਾਨਕ ਭਾਈ ਮਹਾਂ ਸਿੰਘ ਦੀਵਾਨ ਹਾਲ ਵਿਖੇ ਹੋਈ | ਇਸ ਮੌਕੇ ਬੁਲਾਰਿਆਂ ਨੇ ਦੱਸਿਆ ਕਿ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਧਾਨ ਦੀ ਚੋਣ 5 ਅਕਤੂਬਰ ਨੂੰ ...

ਪੂਰੀ ਖ਼ਬਰ »

ਬਲਾਕ ਤੇ ਪੰਚਾਇਤ ਅਫ਼ਸਰ ਲੰਬੀ ਦੇ ਵਿਸ਼ਵਾਸ ਦਿਵਾਉਣ 'ਤੇ ਰੋਸ ਧਰਨਾ ਕੀਤਾ ਸਮਾਪਤ

ਲੰਬੀ, 25 ਸਤੰਬਰ (ਮੇਵਾ ਸਿੰਘ)-ਕੁਲ ਹਿੰਦ ਕਿਸਾਨ ਸਭਾ ਤੇ ਨਰੇਗਾ ਰੁਜ਼ਗਾਰ ਪ੍ਰਾਪਤ ਮਜ਼ਦੂਰ ਯੂਨੀਅਨ ਵਲੋਂ ਪਿੰਡ ਭੁੱਲਰਵਾਲਾ, ਡੱਬਵਾਲੀ ਮਲਕੋ ਕੀ, ਲੰਬੀ ਤੇ ਹੋਰ ਵੱਖ-ਵੱਖ ਪਿੰਡਾਂ ਦੇ ਕੀਤੇ ਨਰੇਗਾ ਕੰਮ ਅਤੇ ਪਿੰਡ ਘਮਿਆਰਾ, ਮੰਡੀ ਕਿੱਲਿਆਂਵਾਲੀ, ਦਿਉਣਖੇੜਾ ਦੀ ...

ਪੂਰੀ ਖ਼ਬਰ »

ਲੋਕਾਂ ਨੇ ਕਾਂਗਰਸ ਪਾਰਟੀ ਦੀਆਂ ਨੀਤੀਆਂ ਨੂੰ ਦਿੱਤਾ ਸਿਹਰਾ-ਨਰਿੰਦਰ ਸਿੰਘ ਕਾਉਣੀ

ਦੋਦਾ, 25 ਸਤੰਬਰ (ਰਵੀਪਾਲ)-ਜ਼ਿਲ੍ਹਾ ਪ੍ਰੀਸ਼ਦ ਜ਼ੋਨ ਕਾਉਣੀ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਨਰਿੰਦਰ ਸਿੰਘ ਕਾਉਣੀ ਅਤੇ ਬਲਾਕ ਸੰਮਤੀ ਜ਼ੋਨ ਕਾਉਣੀ ਤੋਂ ਉਮੀਦਵਾਰ ਰਣਜੀਤ ਸਿੰਘ ਸ਼ਾਰਹਾ ਨੇ ਅੱਜ ਪਿੰਡ ਕਾਉਣੀ ਵਿਖੇ ਸਨਮਾਨ ਕਰਨ ਅਤੇ ਵਧਾਈ ਦੇਣ ਆਏ ਹਲਕੇ ਦੇ ...

ਪੂਰੀ ਖ਼ਬਰ »

3 ਦਿਨਾਂ 'ਚ ਕਰੀਬ 200 ਅਵਾਰਾ ਪਸ਼ੂ ਗਊਸ਼ਾਲਾ ਭੇਜੇ

ਮਲੋਟ, 25 ਸਤੰਬਰ (ਗੁਰਮੀਤ ਸਿੰਘ ਮੱਕੜ)-ਪਿਛਲੇ ਲੰਮੇ ਸਮੇਂ ਤੋਂ ਸ਼ਹਿਰ ਦੀ ਸਭ ਤੋਂ ਵੱਡੀ ਸਮੱਸਿਆ ਬਣੇ ਆਵਾਰਾ ਪਸ਼ੂਆਂ ਨੂੰ ਕਾਬੂ ਕਰਨ ਲਈ ਅਖੀਰ ਸਮਾਜਸੇਵੀ ਸੰਸਥਾ ਭਾਰਤ ਵਿਕਾਸ ਪ੍ਰੀਸ਼ਦ ਅੱਗੇ ਆਈ ਹੈ, ਜਿਸ ਦੇ ਉੱਦਮ ਨਾਲ ਲਗਪਗ 200 ਆਵਾਰਾ ਪਸ਼ੂਆਂ ਨੂੰ ਇਕ ਥਾਂ ...

ਪੂਰੀ ਖ਼ਬਰ »

ਪੰਜਾਬ ਮਾਰਕਿਟ ਕਮੇਟੀ ਕਰਮਚਾਰੀ ਯੂਨੀਅਨ ਦੀ ਮੀਟਿੰਗ ਹੋਈ

ਸ੍ਰੀ ਮੁਕਤਸਰ ਸਾਹਿਬ, 25 ਸਤੰਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਮਾਰਕਿਟ ਕਮੇਟੀ ਕਰਮਚਾਰੀ ਯੂਨੀਅਨ ਦੀ ਮੀਟਿੰਗ ਸੂਬਾ ਪ੍ਰਧਾਨ ਅਵਤਾਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਪਿਛਲੀ 19 ਸਤੰਬਰ ਨੂੰ ਹੋਈਆਂ ਪੰਚਾਇਤ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਹੋਈਆਂ ...

ਪੂਰੀ ਖ਼ਬਰ »

ਜ਼ਿਲ੍ਹੇ ਦੇ 9 ਖਿਡਾਰੀਆਂ ਦੀ ਪੰਜਾਬ ਬਾਕਸਿੰਗ ਸੀਨੀਅਰ ਚੈਂਪੀਅਨਸ਼ਿਪ ਲਈ ਹੋਈ ਚੋਣ

ਸ੍ਰੀ ਮੁਕਤਸਰ ਸਾਹਿਬ 25 ਸਤੰਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਐਮੇਚਿਉਰ ਬਾਕਸਿੰਗ ਐਸੋਸੀਏਸ਼ਨ ਦੇ 9 ਵਿਦਿਆਰਥੀਆਂ ਦੀ ਪੰਜਾਬ ਬਾਕਸਿੰਗ ਸੀਨੀਅਰ ਚੈਂਪੀਅਨਸ਼ਿਪ ਲਈ ਚੋਣ ਕੀਤੀ ਗਈ ਹੈ | ਇਸ ਸਬੰਧੀ ਇਥੇ ਡੇਰਾ ਭਾਈ ਮਸਤਾਨ ਸਿੰਘ ਪਬਲਿਕ ਸਕੂਲ ਵਿਖੇ ਬਣੇ ਰਿੰਗ ...

ਪੂਰੀ ਖ਼ਬਰ »

ਸੇਂਟ ਸਹਾਰਾ ਕਾਲਜ ਆਫ਼ ਐਜੂਕੇਸ਼ਨ ਦਾ ਬੀ.ਐੱਡ. ਦਾ ਨਤੀਜਾ ਸ਼ਾਨਦਾਰ ਰਿਹਾ

ਸ੍ਰੀ ਮੁਕਤਸਰ ਸਾਹਿਬ, 25 ਸਤੰਬਰ (ਰਣਜੀਤ ਸਿੰਘ ਢਿੱਲੋਂ)-ਸਥਾਨਕ ਫ਼ਿਰੋਜਪੁਰ ਰੋਡ ਸਥਿਤ ਸੇਂਟ ਸਹਾਰਾ ਕਾਲਜ ਆਫ਼ ਐਜੂਕੇਸ਼ਨ ਦਾ ਬੀ.ਐਡ. ਦਾ ਸਾਲ 2017-19 (ਪਹਿਲਾ ਸਮੈਸਟਰ) ਦਾ ਨਤੀਜਾ ਸ਼ਾਨਦਾਰ ਰਿਹਾ | ਇਹ ਨਤੀਜਾ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਮਿਤੀ 21 ਸਤੰਬਰ ...

ਪੂਰੀ ਖ਼ਬਰ »

ਡਿਪਟੀ ਮੈਡੀਕਲ ਕਮਿਸ਼ਨਰ ਵਲੋਂ ਸਮੁਦਾਇਕ ਸਿਹਤ ਕੇਂਦਰ ਬਾਜ਼ਾਖਾਨਾ ਦਾ ਅਚਨਚੇਤ ਦੌਰਾ

ਬਾਜਾਖਾਨਾ, 25 ਸਤੰਬਰ (ਜੀਵਨ ਗਰਗ)-ਡਿਪਟੀ ਮੈਡੀਕਲ ਕਮਿਸ਼ਨਰ ਫ਼ਰੀਦਕੋਟ ਡਾ. ਜੁਗਰਾਜ ਸਿੰਘ ਵਲੋਂ ਸਮੁਦਾਇਕ ਸਿਹਤ ਕੇਂਦਰ ਬਾਜਾਖਾਨਾ ਦਾ ਅਚਨਚੇਤ ਦੌਰਾ ਕੀਤਾ ਗਿਆ, ਇਸ ਦੌਰਾਨ ਉਨਾਂ ਵਲੋਂ ਇਸ ਸੰਸਥਾਂ ਵਿਖੇ ਮਿਲ ਰਹੀਆਂ ਸਿਹਤ ਸਹੁਲਤਾਂ ਅਤੇ ਕੰਮਕਾਜ ਦਾ ਨਿਰੀਖਣ ...

ਪੂਰੀ ਖ਼ਬਰ »

ਪੀੜਤ ਨੇ ਕੀਤੀ ਕਲਰਕ ਦੀ ਗਿ੍ਫ਼ਤਾਰੀ ਦੀ ਮੰਗ

ਮਲੋਟ, 25 ਸਤੰਬਰ (ਗੁਰਮੀਤ ਸਿੰਘ ਮੱਕੜ)-ਪਿੰਡ ਤਰਖਾਣਵਾਲਾ ਵਿਖੇ ਹੋਏ ਇਕ ਝਗੜੇ ਸਬੰਧੀ ਮਾਮਲਾ ਦਰਜ ਹੋਣ ਉਪਰੰਤ ਇਕ ਸਾਲ ਬੀਤ ਜਾਣ ਤੇ ਵੀ ਸਥਾਨਕ ਥਾਣਾ ਸਦਰ ਪੁਲਿਸ ਨੇ ਦੋਸ਼ੀ ਦੀ ਗਿ੍ਫ਼ਤਾਰੀ ਲਈ ਕੋਈ ਹੀਲਾ ਨਹੀਂ ਕੀਤਾ, ਜਦਕਿ ਦੋਸ਼ੀ ਵਿਅਕਤੀ ਹਰ ਰੋਜ਼ ਆਪਣੀ ...

ਪੂਰੀ ਖ਼ਬਰ »

ਪਰਿਵਾਰ ਨਿਯੋਜਨ ਦੇ ਸਾਧਨਾਂ ਬਾਰੇ ਦਿੱਤੀ ਜਾਣਕਾਰੀ

ਦੋਦਾ, 25 ਸਤੰਬਰ (ਰਵੀਪਾਲ)-ਸਿਵਲ ਸਰਜਨ ਡਾ: ਸੁਖਪਾਲ ਸਿੰਘ ਦੀ ਪ੍ਰਧਾਨਗੀ, ਡਾ: ਰੰਜੂ ਸਿੰਗਲਾ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਅਤੇ ਸੀਨੀਅਰ ਮੈਡੀਕਲ ਅਫ਼ਸਰ, ਡਾ: ਰਮੇਸ਼ ਕੁਮਾਰੀ ਕੰਬੋਜ ਦੀ ਅਗਵਾਈ 'ਚ ਸੀ.ਐਚ.ਸੀ ਦੋਦਾ ਵਿਖੇ ਪਰਿਵਾਰ ਨਿਯੋਜਨ ਦੇ ਨਵੇਂ ਸਾਧਨਾਂ ...

ਪੂਰੀ ਖ਼ਬਰ »

ਬੁੱਧੀਜੀਵੀਆਂ ਨੇ ਪੰਜਾਬ ਦੇ ਭਖਦੇ ਮਸਲਿਆਂ 'ਤੇ ਕੀਤੀ ਮੀਟਿੰਗ

ਬਰਗਾੜੀ, 25 ਸਤੰਬਰ (ਲਖਵਿੰਦਰ ਸ਼ਰਮਾ)-ਪਿੰਡ ਢਿਲਵਾਂ ਕਲਾਂ ਅਤੇ ਆਸ ਪਾਸ ਦੇ ਬੁੱਧੀਜੀਵੀਆਂ ਨੇ ਡਾ: ਜੀਵਨਜੋਤ ਕੌਰ ਅਤੇ ਮਨਜੀਤ ਸਿੰਘ ਢਿਲਵਾਂ ਕਲਾਂ ਦੀ ਅਗਵਾਈ ਹੇਠ ਪੰਜਾਬ ਦੇ ਭਖਦੇ ਮਸਲਿਆਂ 'ਤੇ ਮੀਟਿੰਗ ਕੀਤੀ ਗਈ | ਮੀਟਿੰਗ ਵਿਚ ਉਨ੍ਹਾਂ ਕਿਹਾ ਕਿ ਸਿਆਸੀ ...

ਪੂਰੀ ਖ਼ਬਰ »

ਹੜ੍ਹ ਪ੍ਰਭਾਵਿਤ ਲੋਕਾਂ ਨੂੰ ਨੁਕਸਾਨ ਦਾ ਢੁਕਵਾਂ ਮੁਆਵਜ਼ਾ ਦਿੱਤਾ ਜਾਵੇ : ਕਿਸਾਨ ਆਗੂ

ਬਰਗਾੜੀ, 25 ਸਤੰਬਰ (ਸੁਖਰਾਜ ਸਿੰਘ ਗੋਂਦਾਰਾ)-ਪਿਛਲੇ ਲੰਮੇ ਸਮੇਂ ਤੋਂ ਸਰਕਾਰਾਂ ਦੀਆਂ ਗਲਤ ਨੀਤੀਆਂ ਕਾਰਨ ਪਹਿਲਾਂ ਹੀ ਮਾੜੀ ਆਰਥਿਕਤਾ ਦਾ ਸੰਤਾਪ ਭੋਗ ਰਹੇ ਪੰਜਾਬ ਦੇ ਕਿਸਾਨਾਂ, ਮਜ਼ਦੂਰਾਂ ਦੀ ਪਿਛਲੇ ਦਿਨੀਂ ਪਏ ਭਾਰੀ ਮੀਂਹ ਕਾਰਨ ਆਏ ਹੜ੍ਹਾਂ ਅਤੇ ਤੇਜ਼ ...

ਪੂਰੀ ਖ਼ਬਰ »

ਲੋਕਾਂ ਨੇ ਕੈਪਟਨ ਸਰਕਾਰ ਦੀਆਂ ਨੀਤੀਆਂ 'ਤੇ ਮੋਹਰ ਲਾਈ : ਜੋਗਿੰਦਰ ਸਿੰਘ

ਬਾਜਾਖਾਨਾ, 25 ਸਤੰਬਰ (ਜੀਵਨ ਗਰਗ)-ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ 'ਚ ਲੋਕਾਂ ਨੇ ਕਾਂਗਰਸੀ ਉਮੀਦਵਾਰਾਂ ਨੂੰ ਜਿਤਾ ਕੇ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਦੀਆਂ ਨੀਤੀਆਂ 'ਤੇ ਮੋਹਰ ਲਾਈ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਾਬਕਾ ਵਿਧਾਇਕ ਅਤੇ ...

ਪੂਰੀ ਖ਼ਬਰ »

ਅਚੀਵਰ ਪੁਆਇੰਟ ਫ਼ਰੀਦਕੋਟ ਦੀ ਵਿਦਿਆਰਥਣ ਨੇ ਸਪੀਕਿੰਗ 'ਚ 9.0 ਬੈਂਡ ਪ੍ਰਾਪਤ ਕੀਤੇ

ਫ਼ਰੀਦਕੋਟ, 25 ਸਤੰਬਰ (ਜਸਵੰਤ ਸਿੰਘ ਪੁਰਬਾ)-ਅਚੀਵਰ ਪੁਆਇੰਟ ਸੈਂਟਰ ਜੋ ਕਿ ਨੇੜੇ ਬੱਸ ਸਟੈਂਡ, ਐਚ.ਡੀ.ਬੀ. ਬੈਂਕ ਦੇ ਉੱਪਰ, ਦੂਸਰੀ ਮੰਜ਼ਿਲ 'ਤੇ ਹੈ | ਅਚੀਵਰ ਪੁਆਇੰਟ ਸੈਂਟਰ ਫ਼ਰੀਦਕੋਟ ਦੀ ਇਕ ਹੋਰ ਵਿਦਿਆਰਥਣ ਪਵਨਪ੍ਰੀਤ ਕੌਰ ਨੇ ਆਈਲੈਟਸ ਦੀ ਪ੍ਰੀਖਿਆ 'ਚ 9.0 ਬੈਂਡ ...

ਪੂਰੀ ਖ਼ਬਰ »

ਚੰਡੀਗੜ੍ਹ ਧਰਨੇ 'ਚ ਸ਼ਾਮਿਲ ਹੋਣ ਲਈ ਸਾਦਿਕ ਤੋਂ ਕਿਸਾਨਾਂ ਦਾ ਜਥਾ ਰਵਾਨਾ

ਸਾਦਿਕ, 25 ਸਤੰਬਰ (ਗੁਰਭੇਜ ਸਿੰਘ ਚੌਹਾਨ)-ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦਾ ਕਿਸਾਨਾਂ ਦਾ ਜਥਾ ਜ਼ਿਲ੍ਹਾ ਪ੍ਰਧਾਨ ਬੋਹੜ ਸਿੰਘ ਰੁਪਈਆਂ ਵਾਲਾ ਅਤੇ ਬਲਾਕ ਪ੍ਰਧਾਨ ਰਜਿੰਦਰ ਸਿੰਘ ਸਾਦਿਕ ਦੀ ਅਗਵਾਈ 'ਚ ਕਿਸਾਨਾਂ ਵਲੋਂ ਝੋਨੇ ਦੀ ਪਰਾਲੀ ਦੇ ਮਸਲੇ ਦੇ ...

ਪੂਰੀ ਖ਼ਬਰ »

ਦਰਸ਼ਨ ਸਿੰਘ ਢਿਲਵਾਂ ਨੇ ਪਿੰਡਾਂ ਦੇ ਵਿਕਾਸ ਦਾ ਵਾਅਦਾ ਕੀਤਾ

ਬਾਜਾਖਾਨਾ, 25 ਸਤੰਬਰ (ਜੀਵਨ ਗਰਗ)-ਬਰਗਾੜੀ ਜ਼ੋਨ ਤੋਂ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਦੀ ਚੋਣ ਜਿੱਤੇ ਕਾਂਗਰਸੀ ਆਗੂ ਦਰਸ਼ਨ ਸਿੰਘ ਢਿੱਲਵਾਂ ਨੇ ਕਿਹਾ ਕਿ ਪਿੰਡਾਂ ਦੇ ਵਿਕਾਸ ਲਈ ਅੱਡੀ ਚੋਟੀ ਦਾ ਜ਼ੋਰ ਲਾ ਦੇਣਗੇ | ਸ੍ਰੀ ਢਿਲਵਾਂ ਬਾਜਾਖਾਨਾ ਵਿਖੇ ਉਨ੍ਹਾਂ ਦੀ ਜਿੱਤ ...

ਪੂਰੀ ਖ਼ਬਰ »

ਐਸ.ਬੀ.ਆਰ.ਐਸ. ਕਾਲਜ ਘੁੱਦੂਵਾਲਾ ਵਿਖੇ ਰੈੱਡ ਰਿਬਨ ਕਲੱਬ ਵਲੋਂ ਸੈਮੀਨਾਰ

ਸਾਦਿਕ, 25 ਸਤੰਬਰ (ਗੁਰਭੇਜ ਸਿੰਘ ਚੌਹਾਨ, ਆਰ.ਐਸ.ਧੁੰਨਾ)-ਐਸ.ਬੀ.ਆਰ.ਐਸ. ਕਾਲਜ ਫਾਰ ਵੂਮੈਨ, ਘੁੱਦੂਵਾਲਾ ਵਿਖੇ ਯੁਵਕ ਸੇਵਾਵਾਂ ਵਿਭਾਗ ਵਲੋਂ ਪੰਜਾਬ ਰਾਜ ਏਡਜ਼ ਕੰਟਰੋਲ ਸੁਸਾਇਟੀ ਚੰਡੀਗੜ ਦੇ ਸਹਿਯੋਗ ਨਾਲ ਫ਼ਰੀਦਕੋਟ ਜ਼ਿਲੇ੍ਹ 'ਚ ਚੱਲ ਰਹੇ ਰੈੱਡ ਰਿਬਨ ਕਲੱਬਾਂ ...

ਪੂਰੀ ਖ਼ਬਰ »

ਨਸ਼ਿਆਂ ਵਿਰੋਧੀ ਜਾਗਰੂਕਤਾ ਸਮਾਗਮ ਕਰਵਾਇਆ

ਸਾਦਿਕ, 25 ਸਤੰਬਰ (ਗੁਰਭੇਜ ਸਿੰਘ ਚੌਹਾਨ)-ਪੰਜਾਬ ਸਰਕਾਰ ਵਲੋਂ ਸੂਬੇ ਭਰ 'ਚ ਚਲਾਈ ਜਾ ਰਹੀ ਤੰਦਰੁਸਤ ਪੰਜਾਬ ਮਿਸ਼ਨ ਮੁਹਿੰਮ ਤਹਿਤ ਜਿੱਥੇ ਸਿਹਤ ਅਤੇ ਵਾਤਵਰਨ ਦੀ ਸ਼ੁੱਧਤਾ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਦੇ ਮੰਤਵ ਤਹਿਤ ਵੱਖ-ਵੱਖ ਗਤੀਵਿਧੀਆਂ ਚਲਾਈਆਂ ਜਾ ...

ਪੂਰੀ ਖ਼ਬਰ »

ਪੇਂਟਿੰਗ ਪ੍ਰਦਰਸ਼ਨੀ ਨੇ ਛੱਡੀਆਂ ਅਮਿੱਟ ਯਾਦਾਂ

ਫ਼ਰੀਦਕੋਟ, 25 ਸਤੰਬਰ (ਜਸਵੰਤ ਸਿੰਘ ਪੁਰਬਾ)-ਬਾਬਾ ਫ਼ਰੀਦ ਆਰਟ ਸੁਸਾਇਟੀ ਫ਼ਰੀਦਕੋਟ ਵਲੋਂ ਬਾਬਾ ਸ਼ੇਖ ਫ਼ਰੀਦ ਆਗਮਨ ਪੁਰਬ ਨੂੰ ਸਮਰਪਿਤ ਬਾਬਾ ਫ਼ਰੀਦ ਲਾਅ ਕਾਲਜ ਫ਼ਰੀਦਕੋਟ ਵਲੋਂ ਹਰ ਸਾਲ ਦੀ ਤਰ੍ਹਾਂ ਰਾਜ ਪੱਧਰੀ ਪੇਂਟਿੰਗ ਪ੍ਰਦਰਸ਼ਨੀ ਲਗਾਈ ਗਈ | ਇਸ ...

ਪੂਰੀ ਖ਼ਬਰ »

ਇੰਦਰਪ੍ਰੀਤ ਸਿੰਘ ਧੁੰਨਾ (ਜੈਂਟਲ) ਨੂੰ ਹੈ ਪੁਰਾਣੇ ਮਾਡਲ ਦੇ ਸਕੂਟਰ ਇਕੱਠੇ ਕਰਨ ਦਾ ਸ਼ੋਕ

ਫ਼ਰੀਦਕੋਟ, 25 ਸਤੰਬਰ (ਜਸਵੰਤ ਸਿੰਘ ਪੁਰਬਾ)-ਕਹਿੰਦੇ ਨੇ ਸ਼ੋਕ ਦਾ ਕੋਈ ਮੁੱਲ ਨਹੀਂ ਹੁੰਦਾ | ਇਸੇ ਤਰ੍ਹਾਂ ਹੀ ਫ਼ਰੀਦਕੋਟ ਦੇ ਆਦਰਸ਼ ਨਗਰ ਦੇ ਵਾਸੀ ਇੰਦਰਪ੍ਰੀਤ ਸਿੰਘ ਧੁੰਨਾ (ਜੈਂਟਲ) ਨੂੰ ਵੀ ਪੁਰਾਣੇ ਮਾਡਲ ਦੇ ਸਕੂਟਰ ਇਕੱਠੇ ਕਰਨ ਦਾ ਸ਼ੌਕ ਹੈ | ਪੇਸ਼ੇ ਤੋਂ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਜੀ ਦੀ ਵਿਚਾਰਧਾਰਾ ਵਿਸ਼ੇ 'ਤੇ ਗੋਸ਼ਟੀ

ਜੈਤੋੋ, 25 ਸਤੰਬਰ (ਭੋਲਾ ਸ਼ਰਮਾ)-ਪਾਠਕ ਮੰਚ ਦਬੜ੍ਹੀਖਾਨਾ ਵਲੋਂ ਪਿੰਡ ਦੀ ਸ਼ਹੀਦ ਭਗਤ ਸਿੰਘ ਲਾਇਬ੍ਰੇਰੀ 'ਚ 'ਗੁਰੂ ਨਾਨਕ ਦੇਵ ਜੀ ਦੀ ਸਮੁੱਚੀ ਵਿਚਾਰਧਾਰਾ' ਵਿਸ਼ੇ 'ਤੇ ਗੋਸ਼ਟੀ ਕਰਵਾਈ ਗਈ | ਗੋਸ਼ਟੀ 'ਚ ਮੁੱਖ ਵਕਤਾ ਵਜੋਂ ਪਹੁੰਚੀ ਬੀਬੀ ਗੁਰਮੀਤ ਕੌਰ ਗੀਤਾ ਨੇ ...

ਪੂਰੀ ਖ਼ਬਰ »

ਡੰਡਾਤੰਤਰ ਅੱਗੇ ਲੋਕਤੰਤਰ ਹਾਰਿਆ : 'ਆਪ' ਆਗੂ

ਜੈਤੋੋ, 25 ਸਤੰਬਰ (ਭੋਲਾ ਸ਼ਰਮਾ)-ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ 'ਚ ਆਮ ਆਦਮੀ ਪਾਰਟੀ ਦਾ ਖਾਤਾ ਨਾ ਖੁੱਲ੍ਹਣ 'ਤੇ 'ਆਪ' ਪਾਰਟੀ ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ ਧਰਮਜੀਤ ਸਿੰਘ ਰਾਮੇਆਣਾ ਨੇ 'ਜਿਸ ਦੀ ਲਾਠੀ, ਉਸੇ ਦੀ ਮੱਝ' ਕਹਿ ਕੇ ਟਿੱਪਣੀ ਕੀਤੀ ਹੈ | ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX