ਤਾਜਾ ਖ਼ਬਰਾਂ


ਸ੍ਰੀ ਗੁਰੂ ਰਾਮਦਾਸ ਜੀ ਚੂਨਾ ਮੰਡੀ ਲਾਹੌਰ ਦੇ ਹਜ਼ੂਰੀ ਰਾਗੀ ਰਬਾਬੀਆਂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
. . .  2 minutes ago
ਅੰਮ੍ਰਿਤਸਰ, 19 ਫਰਵਰੀ (ਰਾਜੇਸ਼ ਕੁਮਾਰ ਸੰਧੂ)- ਸ੍ਰੀ ਗੁਰੂ ਰਾਮਦਾਸ ਜੀ ਚੂਨਾ ਮੰਡੀ ਲਾਹੌਰ ਦੇ ਹਜ਼ੂਰੀ ਰਾਗੀ ਰਬਾਬੀ ਭਾਈ ਇਨਾਮ ਅਲੀ, ਭਾਈ ਸ਼ਾਹਬਾਜ਼ ਅਲੀ, ਨਜ਼ਾਕਤ ਅਲੀ ਅਤੇ ਵਸੀਮ ਅੱਬਾਸ ਅਲੀ ਅੱਜ ਸ੍ਰੀ ਹਰਿਮੰਦਰ ਸਾਹਿਬ...
ਸ਼੍ਰੋਮਣੀ ਅਕਾਲੀ ਦਲ ਵਲੋਂ ਗੰਨਾਂ ਕਾਸ਼ਤਕਾਰਾਂ ਦੇ ਹੱਕ ਭੋਗਪੁਰ ਖੰਡ ਮਿੱਲ ਅੱਗੇ ਧਰਨਾ
. . .  24 minutes ago
ਭੋਗਪੁਰ, 19 ਫਰਵਰੀ (ਕੁਲਦੀਪ ਸਿੰਘ ਪਾਬਲਾ)- ਪੰਜਾਬ ਦੀਆਂ ਸਹਿਕਾਰੀ ਅਤੇ ਪ੍ਰਾਈਵੇਟ ਖੰਡ ਮਿੱਲਾਂ ਵਲੋਂ ਗੰਨਾ ਕਾਸ਼ਤਕਾਰਾਂ ਦੀਆਂ ਪਿਛਲੇ ਸਾਲ ਦੀਆਂ ਅਦਾਇਗੀਆਂ ਨਾ ਕੀਤੇ ਜਾਣ ਵਿਰੁੱਧ ਸੰਘਰਸ਼ ਦਾ ਝੰਡਾ ਬੁਲੰਦ..
ਕੇਜਰੀਵਾਲ ਨੂੰ ਗ਼ਲਤ ਬੋਲਣ ਵਾਲੇ ਖਹਿਰਾ ਕਿਸ ਮੂੰਹ ਨਾਲ ਆਉਣਗੇ 'ਆਪ' 'ਚ- ਭਗਵੰਤ ਮਾਨ
. . .  32 minutes ago
ਚੰਡੀਗੜ੍ਹ, 19 ਫਰਵਰੀ (ਸੁਰਿੰਦਰਪਾਲ ਸਿੰਘ)- ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਭਗਵੰਤ ਮਾਨ, ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, 'ਆਪ' ਕੋਰ ਕਮੇਟੀ ਦੇ ਚੇਅਰਮੈਨ ਵਿਧਾਇਕ...
ਛੱਪੜ 'ਚੋਂ ਮਿਲੀ ਨੌਜਵਾਨ ਦੀ ਲਾਸ਼
. . .  58 minutes ago
ਜਲੰਧਰ, 19 ਫਰਵਰੀ- ਫਗਵਾੜਾ ਦੇ ਨਾਲ ਲੱਗਦੇ ਪਿੰਡ ਭਾਣੋਕੀ 'ਚ ਭੇਦਭਰੇ ਹਾਲਾਤ 'ਚ ਛੱਪੜ 'ਚੋਂ ਇੱਕ ਨੌਜਵਾਨ ਦੀ ਲਾਸ਼ ਮਿਲੀ ਹੈ। ਇਸ ਘਟਨਾ ਤੋਂ ਬਾਅਦ ਪੂਰੇ ਇਲਾਕੇ 'ਚ ਸਨਸਨੀ...
ਇਲਾਜ ਲਈ ਹਸਪਤਾਲ ਲਿਆਂਦਾ ਗਿਆ ਕੈਦੀ ਪੁਲਿਸ ਨੂੰ ਚਕਮਾ ਦੇ ਕੇ ਹੋਇਆ ਫ਼ਰਾਰ
. . .  about 1 hour ago
ਬਠਿੰਡਾ, 19 ਫਰਵਰੀ (ਨਾਇਬ ਸਿੱਧੂ)- ਬਠਿੰਡਾ 'ਚ ਅੱਜ ਇੱਕ ਕੈਦੀ ਦੇ ਜੇਲ੍ਹ ਪੁਲਿਸ ਨੂੰ ਚਕਮਾ ਦੇ ਕੇ ਫ਼ਰਾਰ ਹੋਣ ਦੀ ਖ਼ਬਰ ਮਿਲੀ ਹੈ। ਮਿਲੀ ਜਾਣਕਾਰੀ ਮੁਤਾਬਕ ਕੇਂਦਰੀ ਜੇਲ੍ਹ ਬਠਿੰਡਾ 'ਚੋਂ 7 ਕੈਦੀਆ ਨੂੰ ਬਠਿੰਡਾ...
ਸ਼ਾਹੀਨ ਬਾਗ ਪਹੁੰਚੇ ਸੁਪਰੀਮ ਕੋਰਟ ਵਲੋਂ ਨਿਯੁਕਤ ਕੀਤੇ ਗਏ ਵਾਰਤਾਕਾਰ, ਹੱਲ ਨਿਕਲਣ ਦੀ ਜਤਾਈ ਉਮੀਦ
. . .  about 1 hour ago
ਨਵੀਂ ਦਿੱਲੀ, 19 ਫਰਵਰੀ- ਸੀਨੀਅਰ ਵਕੀਲ ਸੰਜੇ ਹੇਗੜੇ ਅਤੇ ਸਾਧਨਾ ਰਾਮਚੰਦਰਨ ਪ੍ਰਦਰਸ਼ਨਕਾਰੀਆਂ ਨਾਲ ਗੱਲਬਾਤ ਕਰਨ ਲਈ ਸ਼ਾਹੀਨ ਬਾਗ ਪਹੁੰਚੇ ਹਨ। ਇਸ ਮੌਕੇ ਸਾਧਨਾ...
ਲੌਂਗੋਵਾਲ ਵੈਨ ਹਾਦਸੇ 'ਚ ਮਾਰੇ ਬੱਚਿਆਂ ਦੇ ਪਰਿਵਾਰਾਂ ਨਾਲ ਢੀਂਡਸਾ ਨੇ ਵੰਡਾਇਆ ਦੁੱਖ
. . .  about 1 hour ago
ਲੌਂਗੋਵਾਲ, 19 ਫਰਵਰੀ (ਸ. ਸ. ਖੰਨਾ, ਵਿਨੋਦ)- ਬੀਤੇ ਦਿਨੀਂ ਲੌਂਗੋਵਾਲ 'ਚ ਵਾਪਰੇ ਭਿਆਨਕ ਹਾਦਸੇ ਦੌਰਾਨ ਮਾਰੇ ਗਏ ਬੱਚਿਆਂ ਸੁਖਜੀਤ ਕੌਰ, ਨਵਜੋਤ ਕੌਰ, ਅਰਾਧਿਆ ਅਤੇ ਸਿਮਰਜੀਤ ਸਿੰਘ ਦੇ ਪਰਿਵਾਰਾਂ...
ਕੈਪਟਨ ਨੇ ਸੱਦੀ ਪੰਜਾਬ ਕਾਂਗਰਸ ਵਿਧਾਇਕ ਦਲ ਦੀ ਬੈਠਕ
. . .  about 2 hours ago
ਚੰਡੀਗੜ੍ਹ, 19 ਫਰਵਰੀ (ਵਿਕਰਮਜੀਤ ਸਿੰਘ ਮਾਨ)- ਪੰਜਾਬ ਦੇ ਮੁੱਖ ਮੰਤਰੀ ਅਤੇ ਕਾਂਗਰਸ ਵਿਧਾਇਕ ਦਲ ਦੇ ਨੇਤਾ ਕੈਪਟਨ ਅਮਰਿੰਦਰ ਸਿੰਘ ਨੇ ਸੈਕਟਰ 1 'ਚ ਸਥਿਤ ਪੰਜਾਬ ਵਿਧਾਨ ਭਵਨ....
ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦਾ ਆਗਾਜ਼ 20 ਫਰਵਰੀ ਤੋਂ
. . .  about 2 hours ago
ਚੰਡੀਗੜ੍ਹ, 19 ਫਰਵਰੀ (ਸੁਰਿੰਦਰਪਾਲ ਸਿੰਘ) - ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦਾ ਆਗਾਜ਼ 20 ਫਰਵਰੀ ਨੂੰ ਵਿੱਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦੇਣ ਨਾਲ ਹੋਵੇਗਾ। ਇਸ ਤੋਂ ਬਾਅਦ ਸਦਨ ਦੀ ਕਾਰਵਾਈ ਮੁਲਤਵੀ ਕਰ ਦਿੱਤੀ ਜਾਵੇਗੀ। ਜਦਕਿ ਇਸੇ ਦਿਨ...
'ਆਪ' ਵਲੋਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਨਾਲ ਮੁਲਾਕਾਤ, ਬਜਟ ਇਜਲਾਸ ਦੀ ਮਿਆਦ ਵਧਾਉਣ ਦੀ ਕੀਤੀ ਮੰਗ
. . .  about 2 hours ago
ਚੰਡੀਗੜ੍ਹ, 19 ਫਰਵਰੀ (ਸੁਰਿੰਦਰਪਾਲ ਸਿੰਘ)- ਬਜਟ ਇਜਲਾਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਵਲੋਂ ਅੱਜ ਪੰਜਾਬ ਵਿਧਾਨ ਸਭਾ ਦੇ ਸਪੀਕਰ ਨਾਲ ਮੁਲਾਕਾਤ ਕੀਤੀ ਗਈ। ਮੁਲਾਕਾਤ ਬਾਰੇ ਜਾਣਕਾਰੀ ਦਿੰਦਿਆਂ...
ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਦੀ ਅਗਵਾਈ ਹੇਠ ਜਥਾ ਪਾਕਿਸਤਾਨ ਰਵਾਨਾ
. . .  about 3 hours ago
ਅਟਾਰੀ, 19 ਫਰਵਰੀ (ਰੁਪਿੰਦਰਜੀਤ ਸਿੰਘ ਭਕਨਾ)- ਸਾਕਾ ਸ੍ਰੀ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ ਯਾਦ 'ਚ ਗੁਰਦੁਆਰਾ ਜਨਮ ਸਥਾਨ ਸ੍ਰੀ ਨਨਕਾਣਾ ਸਾਹਿਬ ਵਿਖੇ ਹੋ ਰਹੇ ਸਮਾਗਮ 'ਚ ਸ਼ਾਮਲ ਹੋਣ ਲਈ ਸ੍ਰੀ...
ਬਜਟ ਇਜਲਾਸ ਤੋਂ ਪਹਿਲਾਂ ਅਕਾਲੀ ਦਲ ਵਲੋਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਨਾਲ ਮੁਲਾਕਾਤ
. . .  about 3 hours ago
ਚੰਡੀਗੜ੍ਹ, 19 ਫਰਵਰੀ (ਸੁਰਿੰਦਰਪਾਲ ਸਿੰਘ)- ਆਗਾਮੀ ਬਜਟ ਇਜਲਾਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ (ਬਾਦਲ) ਵਲੋਂ ਅੱਜ ਪੰਜਾਬ ਵਿਧਾਨ ਸਭਾ ਦੇ ਸਪੀਕਰ ਨਾਲ ਮੁਲਾਕਾਤ ਕੀਤੀ...
ਨਾਭਾ ਦੀ ਨਿਊ ਜ਼ਿਲ੍ਹਾ ਜੇਲ੍ਹ 'ਚੋਂ ਬਰਾਮਦ ਹੋਏ ਮੋਬਾਇਲ ਫੋਨ
. . .  about 3 hours ago
ਨਾਭਾ, 19 ਫਰਵਰੀ (ਕਰਮਜੀਤ ਸਿੰਘ)- ਪੰਜਾਬ ਦੀਆਂ ਜੇਲ੍ਹਾਂ 'ਚੋਂ ਮੋਬਾਇਲ ਮਿਲਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਅੱਜ ਨਾਭਾ ਦੀ ਨਿਊ ਜ਼ਿਲ੍ਹਾ ਜੇਲ੍ਹ ਦੇ 2 ਨੰਬਰ ਸੈੱਲ ਅਤੇ 3 ਨੰਬਰ ਸੈੱਲ 'ਚੋਂ ਦੋ ਮੋਬਾਇਲ...
ਆਉਣ ਵਾਲੇ ਦਿਨ 'ਚ ਪੰਜਾਬ ਦੇ ਕਈ ਹਿੱਸਿਆਂ 'ਚ ਪੈ ਸਕਦੈ ਮੀਂਹ
. . .  about 3 hours ago
ਲੁਧਿਆਣਾ, 19 ਫਰਵਰੀ (ਰੁਪੇਸ਼ ਕੁਮਾਰ)- ਬੀਤੇ ਕਈ ਦਿਨਾਂ ਤੋਂ ਦਿਨ ਵੇਲੇ ਵੱਧ ਰਹੇ ਪਾਰੇ 'ਚ ਹੁਣ ਆਉਂਦੇ ਦਿਨਾਂ 'ਚ ਗਿਰਾਵਟ ਦਰਜ ਕੀਤੀ ਜਾਵੇਗੀ ਅਤੇ ਲੋਕਾਂ ਨੂੰ ਜਿਹੜੀ ਤਪਸ਼ ਮਹਿਸੂਸ ਹੋਣ ਲੱਗੀ ਸੀ, ਉਹ ਮੁੜ ਤੋਂ...
ਛੱਤੀਸਗੜ੍ਹ 'ਚ ਸੀ. ਆਰ. ਪੀ. ਐੱਫ. ਅਤੇ ਨਕਸਲੀਆਂ ਵਿਚਾਲੇ ਮੁਠਭੇੜ
. . .  about 3 hours ago
ਰਾਏਪੁਰ, 19 ਫਰਵਰੀ- ਛੱਤੀਸਗੜ੍ਹ ਦੇ ਸੁਕਮਾ ਜ਼ਿਲ੍ਹੇ ਦੇ ਚਿੰਤਾਗੁਫਾ 'ਚ ਸੀ. ਆਰ. ਪੀ. ਐੱਫ. ਦੀ ਕੋਬਰਾ ਬਟਾਲੀਅਨ ਅਤੇ ਨਕਸਲੀਆਂ ਵਿਚਾਲੇ ਮੁਠਭੇੜ ਚੱਲ ਰਹੀ ਹੈ। ਸੀ. ਆਰ. ਪੀ. ਐੱਫ. ਨੇ...
ਅੰਮ੍ਰਿਤਸਰ : ਸਮੂਹਿਕ ਖ਼ੁਦਕੁਸ਼ੀ ਮਾਮਲੇ 'ਚ ਸਾਬਕਾ ਡੀ.ਆਈ.ਜੀ. ਕੁਲਤਾਰ ਸਿੰਘ ਸਣੇ 5 ਦੋਸ਼ੀਆਂ ਨੂੰ 8-8 ਸਾਲ ਦੀ ਕੈਦ
. . .  about 3 hours ago
ਅਮਿਤ ਸ਼ਾਹ ਨਾਲ ਮੁਲਾਕਾਤ ਕਰਨਗੇ ਅਰਵਿੰਦ ਕੇਜਰੀਵਾਲ
. . .  about 4 hours ago
ਜੇ. ਐੱਨ. ਯੂ. ਦੇਸ਼ ਧ੍ਰੋਹ ਮਾਮਲੇ 'ਚ ਅਦਾਲਤ ਨੇ ਦਿੱਲੀ ਸਰਕਾਰ ਨੂੰ ਸਟੇਟਸ ਰਿਪੋਰਟ ਦਾਖ਼ਲ ਕਰਨ ਲਈ ਕਿਹਾ
. . .  about 4 hours ago
ਤਾਮਿਲਨਾਡੂ 'ਚ ਨਾਗਰਿਕਤਾ ਕਾਨੂੰਨ ਵਿਰੁੱਧ ਵਿਰੋਧ-ਪ੍ਰਦਰਸ਼ਨ ਜਾਰੀ
. . .  about 4 hours ago
ਨੌਜਵਾਨ ਦਾ ਬੇਰਹਿਮੀ ਨਾਲ ਕਤਲ, 20 ਦਿਨ ਪਹਿਲਾਂ ਹੋਇਆ ਸੀ ਵਿਆਹ
. . .  about 5 hours ago
ਪਾਕਿਸਤਾਨ ਰਵਾਨਾ ਹੋਏ ਗਿਆਨੀ ਹਰਪ੍ਰੀਤ ਸਿੰਘ
. . .  about 5 hours ago
ਲੁਧਿਆਣਾ 'ਚ ਪੁਲਿਸ ਨੇ ਹੈਰੋਇਨ ਸਣੇ ਐੱਚ. ਐੱਚ. ਓ. ਅਤੇ ਉਸ ਦੇ ਡਰਾਈਵਰ ਨੂੰ ਕੀਤਾ ਕਾਬੂ
. . .  about 5 hours ago
ਦਿੱਲੀ 'ਚ ਅਯੁੱਧਿਆ ਰਾਮ ਮੰਦਰ ਟਰੱਸਟ ਦੀ ਪਹਿਲੀ ਬੈਠਕ ਅੱਜ
. . .  about 6 hours ago
ਸੁਲ੍ਹਾ ਲਈ ਅੱਜ ਸ਼ਾਹੀਨ ਬਾਗ ਜਾਣਗੇ ਤਿੰਨੋਂ ਵਾਰਤਾਕਾਰ
. . .  about 6 hours ago
ਚੰਦਰ ਬਾਬੂ ਨਾਇਡੂ ਦੀ ਸੁਰੱਖਿਆ 'ਚ ਹੋਵੇਗੀ ਤਬਦੀਲੀ
. . .  about 6 hours ago
ਹਿਮਾਚਲ 'ਚ ਜੰਗਲਾਂ ਨੂੰ ਲੱਗੀ ਅੱਗ
. . .  about 7 hours ago
ਮੁੰਬਈ ਦੇ ਕਾਲਜਾਂ 'ਚ ਅੱਜ ਤੋਂ ਰਾਸ਼ਟਰੀ ਗੀਤ ਹੋਇਆ ਜ਼ਰੂਰੀ
. . .  about 7 hours ago
ਯੂਨੀਫ਼ਾਰਮ ਸਿਵਲ ਕਾਰਡ ਲਾਗੂ ਕਰਨ ਦੀ ਮੰਗ 'ਤੇ ਦਿੱਲੀ ਹਾਈਕੋਰਟ 'ਚ ਸੁਣਵਾਈ ਅੱਜ
. . .  about 7 hours ago
ਟਰੰਪ ਵੱਲੋਂ ਅਮਰੀਕੀ ਰਾਸ਼ਟਰਪਤੀ ਚੋਣਾਂ ਤੋਂ ਪਹਿਲਾ ਭਾਰਤ ਨਾਲ ਬਹੁਤ ਵੱਡੇ ਵਪਾਰ ਸਮਝੌਤੇ ਦੇ ਸੰਕੇਤ
. . .  about 7 hours ago
ਮੋਦੀ ਕੈਬਨਿਟ ਦੀ ਮੀਟਿੰਗ ਅੱਜ
. . .  about 8 hours ago
ਚੀਨ 'ਚ ਕੋਰੋਨਾ ਵਾਇਰਸ ਕਾਰਨ ਮੌਤਾਂ ਦੀ ਗਿਣਤੀ ਹੋਈ 2000 ਤੋਂ ਪਾਰ
. . .  about 8 hours ago
ਮੁੱਠਭੇੜ 'ਚ 3 ਅੱਤਵਾਦੀ ਢੇਰ
. . .  about 8 hours ago
ਅੱਜ ਦਾ ਵਿਚਾਰ
. . .  about 8 hours ago
ਪੁਲਿਸ ਵੱਲੋਂ ਸਰਹੱਦੀ ਇਲਾਕੇ ਵਿਚ ਵਿਸ਼ੇਸ਼ ਰਾਤ ਦੇ ਨਾਕੇ ਜਾਰੀ
. . .  1 day ago
ਪੰਜਾਬ ਕੈਬਨਿਟ ਵੱਲੋਂ ਪਟਿਆਲਾ ਤੇ ਅੰਮ੍ਰਿਤਸਰ ਦੇ ਮੈਡੀਕਲ ਕਾਲਜਾਂ 'ਚ 550 ਅਸਾਮੀਆਂ ਭਰਨ ਦੀ ਪ੍ਰਵਾਨਗੀ
. . .  1 day ago
ਛੱਤੀਸਗੜ੍ਹ : ਮੁੱਠਭੇੜ 'ਚ ਜ਼ਖਮੀ ਹੋਏ ਕੋਬਰਾ ਹੈੱਡ ਕਾਂਸਟੇਬਲ ਅਜੀਤ ਸਿੰਘ ਦੀ ਇਲਾਜ ਦੌਰਾਨ ਹੋਈ ਮੌਤ
. . .  1 day ago
ਐਫ.ਏ.ਟੀ.ਐਫ ਦੀ ਗ੍ਰੇ ਲਿਸਟ 'ਚ ਬਣਿਆ ਰਹੇਗਾ ਪਾਕਿਸਤਾਨ
. . .  1 day ago
ਇਕ ਕਿੱਲੋ 40 ਗ੍ਰਾਮ ਹੈਰੋਇਨ ਅਤੇ ਡਰੱਗ ਮਨੀ ਸਮੇਤ ਇਕ ਕਾਬੂ
. . .  1 day ago
ਕਾਂਗੜ ਵੱਲੋਂ ਨੰਬਰਦਾਰਾਂ ਦਾ ਮਾਣ ਭੱਤਾ 2000 ਰੁਪਏ ਕਰਨ ਦਾ ਫ਼ੈਸਲਾ
. . .  1 day ago
ਸੁਖਬੀਰ ਬਾਦਲ ਨਾਲ ਮੇਰੇ ਵਿਚਾਰਧਾਰਕ ਮਤਭੇਦ ਅਜੇ ਵੀ ਪਹਿਲਾਂ ਵਾਂਗ ਬਰਕਰਾਰ-ਡਾ: ਅਜਨਾਲਾ
. . .  1 day ago
ਮਾਣਹਾਨੀ ਦੇ ਮਾਮਲੇ 'ਚ ਸਿਮਰਜੀਤ ਬੈਂਸ ਨੂੰ ਮਿਲੀ ਜ਼ਮਾਨਤ
. . .  about 1 hour ago
ਕਸ਼ਮੀਰੀ ਪੰਡਤਾਂ ਦੇ ਵਫ਼ਦ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
. . .  about 1 hour ago
ਰਿਸ਼ਵਤ ਮਾਮਲੇ 'ਚ ਗ੍ਰਿਫ਼ਤਾਰ ਮਨੀਸ਼ ਸਿਸੋਦੀਆ ਦੇ ਓ.ਐਸ.ਡੀ ਰਹੇ ਗੋਪਾਲ ਮਾਧਵ ਨੂੰ ਮਿਲੀ ਜ਼ਮਾਨਤ
. . .  about 1 hour ago
ਡੇਰਾਬੱਸੀ : ਫ਼ੈਕਟਰੀ 'ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਹੋਇਆ ਨੁਕਸਾਨ
. . .  11 minutes ago
ਹਵਾ ਪ੍ਰਦੂਸ਼ਣ ਨਾਲ ਨਜਿੱਠਣ ਲਈ ਗੋਪਾਲ ਰਾਏ ਕਰਨਗੇ ਬੈਠਕ
. . .  32 minutes ago
ਚੰਦਰਸ਼ੇਖਰ ਆਜ਼ਾਦ ਨੂੰ ਮੁੰਬਈ 'ਚ 21 ਫਰਵਰੀ ਨੂੰ ਰੈਲੀ ਕਰਨ ਦੀ ਨਹੀਂ ਮਿਲੀ ਇਜਾਜ਼ਤ
. . .  45 minutes ago
ਠਾਣੇ 'ਚ ਕੈਮੀਕਲ ਫ਼ੈਕਟਰੀ ਨੂੰ ਲੱਗੀ ਭਿਆਨਕ ਅੱਗ
. . .  about 1 hour ago
ਐੱਸ. ਡੀ. ਐੱਮ. ਵਲੋਂ ਸਕੂਲ ਬੱਸਾਂ ਦੀ ਅਚਾਨਕ ਚੈਕਿੰਗ ਨੂੰ ਲੈ ਕੇ ਮਚਿਆ ਹੜਕੰਪ
. . .  59 minutes ago
ਐਂਟੋਨੀਓ ਗੁਟਰੇਜ ਨੇ ਕੀਤੇ ਕਰਤਾਰਪੁਰ ਸਾਹਿਬ ਦੇ ਦਰਸ਼ਨ, ਪੰਗਤ 'ਚ ਬੈਠ ਕੇ ਛਕਿਆ ਲੰਗਰ
. . .  about 1 hour ago
ਸੜਕ ਹਾਦਸੇ 'ਚ 12ਵੀਂ ਜਮਾਤ ਦੇ ਵਿਦਿਆਰਥੀ ਦੀ ਮੌਤ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 10 ਅੱਸੂ ਸੰਮਤ 550

ਮਾਨਸਾ

ਡਿਪਟੀ ਕਮਿਸ਼ਨਰ ਵਲੋਂ ਭਾਰੀ ਮੀਂਹ ਨੂੰ ਲੈ ਕੇ ਘੱਗਰ ਦਰਿਆ ਦਾ ਦੌਰਾ

ਸਰਦੂਲਗੜ੍ਹ, 25 ਸਤੰਬਰ (ਜੀ. ਐਮ. ਅਰੋੜਾ)-ਡਿਪਟੀ ਕਮਿਸ਼ਨਰ ਮਾਨਸਾ ਅਪਨੀਤ ਰਿਆਤ ਨੇ ਸਰਦੂਲਗੜ੍ਹ ਦੇ ਨਾਲ ਖਹਿ ਕੇ ਲੱਗਦੇ ਘੱਗਰ ਦਰਿਆ ਅਤੇ ਭਗਵਾਨਪੁਰ ਹੀਂਗਣਾ ਵਿਖੇ ਜਾ ਕੇ ਘੱਗਰ ਦਾ ਦੌਰਾ ਕੀਤਾ ਤਾਂ ਜੋ ਘੱਗਰ ਵਿਚ ਪਾਣੀ ਆਉਣ ਦੀ ਸੰਭਾਵਨਾ ਨੂੰ ਦੇਖਦਿਆਂ ਨਾਜ਼ੁਕ ਥਾਵਾਂ 'ਤੇ ਮਿੱਟੀ ਅਤੇ ਹੋਰ ਪ੍ਰਬੰਧ ਕਰ ਕੇ ਬੰਨ੍ਹਾਂ ਨੂੰ ਮਜ਼ਬੂਤ ਕੀਤਾ ਜਾਵੇ | 'ਅਜੀਤ' ਨਾਲ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਮਾਨਸਾ ਅਪਨੀਤ ਰਿਆਤ ਨੇ ਕਿਹਾ ਕਿ ਘੱਗਰ ਦਰਿਆ ਵਿਚ ਪਾਣੀ ਖ਼ਤਰੇ ਦੇ ਨਿਸ਼ਾਨ ਤੋਂ ਹੇਠਾਂ ਵਹਿ ਰਿਹਾ ਹੈ | ਅਜੇ ਤੱਕ ਕੋਈ ਵੀ ਖ਼ਤਰਾ ਨਹੀਂ ਹੈ | ਇਸ ਦੇ ਬਾਵਜੂਦ ਜ਼ਿਲ੍ਹਾ ਪ੍ਰਸ਼ਾਸਨ ਨੇ ਹੜ੍ਹਾਂ ਨਾਲ ਨਜਿੱਠਣ ਲਈ ਪੂਰਨ ਪ੍ਰਬੰਧ ਮੁਕੰਮਲ ਕਰ ਲਏ ਹਨ | ਜਦ ਉਨ੍ਹਾਂ ਕੋਲੋਂ ਘੱਗਰ ਦਰਿਆ ਉੱਪਰ ਬਣੇ ਮਿਆਦ ਪੁਗਾ ਚੁੱਕੇ ਪੁਲ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਉਹ ਇਸ ਸਬੰਧੀ ਪੰਜਾਬ ਸਰਕਾਰ ਨੂੰ ਪੁਲ ਸਬੰਧੀ ਲਿਖਣਗੇ ਅਤੇ ਜੇ ਪੁਲ ਦੀ ਮੁਰੰਮਤ ਦੀ ਲੋੜ ਪਈ ਤਾਂ ਉਹ ਕਰਵਾਉਣਗੇ | ਉਨ੍ਹਾਂ ਕਿਹਾ ਕਿ ਹੜ੍ਹਾਂ ਤਾੋ ਘਬਰਾਉਣ ਦੀ ਕੋਈ ਲੋੜ ਨਹੀਂ | ਇਸ ਦੌਰਾਨ ਡਰੇੇਨਜ਼ ਵਿਭਾਗ ਨੂੰ ਹਦਾਇਤ ਕੀਤੀ ਕਿ ਹੜ੍ਹ ਦੇ ਖ਼ਤਰੇ ਨੂੰ ਦੇਖਦੇ ਹੋਏ ਵਿਭਾਗ ਵਲੋਂ ਚੌਕਸੀ ਰੱਖੀ ਜਾਵੇ ਅਤੇ ਜੋ ਵੀ ਜ਼ਰੂਰਤ ਹੈ, ਉਸ ਨੂੰ ਪੂਰਾ ਕੀਤਾ ਜਾਵੇ | ਇਸ ਮੌਕੇ ਐਸ. ਡੀ ਐਮ. ਸਰਦੂਲਗੜ੍ਹ ਲਤੀਫ ਅਹਿਮਦ, ਨਾਇਬ ਤਹਿਸੀਲਦਾਰ ਸੁਰਿੰਦਰ ਪਾਲ ਸ਼ਰਮਾ, ਹਲਕਾ ਪਟਵਾਰੀ ਹਰਪ੍ਰੀਤ ਸਿੰਘ, ਡਰੇਨਜ਼ ਵਿਭਾਗ ਦੇ ਐਕਸੀਅਨ ਸ਼ਸੀ ਭੂਸ਼ਨ ਗਰਗ, ਡਰੇਨਜ਼ ਵਿਭਾਗ ਦੇ ਐਸ. ਡੀ. ਓ. ਅਤੇ ਥਾਣਾ ਮੁਖੀ ਸਰਦੂਲਗੜ੍ਹ ਹਰਵਿੰਦਰ ਸਿੰਘ ਸਰਾਂ ਆਦਿ ਮੌਜੂਦ ਸਨ |

ਖ਼ਰਾਬ ਹੋਈ ਫ਼ਸਲ ਦਾ ਮੁਆਵਜ਼ਾ ਦੇਣ ਦੀ ਮੰਗ

ਝੁਨੀਰ, 25 ਸਤੰਬਰ (ਪ. ਪ.)-ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਦੀ ਜ਼ਿਲ੍ਹਾ ਇਕਾਈ ਦੇ ਸੰਗਠਨ ਸਕੱਤਰ ਉੱਤਮ ਸਿੰਘ ਰਾਮਾਨੰਦੀ, ਬਲਾਕ ਪ੍ਰਧਾਨ ਅਮਰੀਕ ਸਿੰਘ ਕੋਟਧਰਮੂ, ਗੁਰਮੇਲ ਸਿੰਘ ਸਾਹਨੇਵਾਲੀ ਅਤੇ ਉੱਗਰ ਸਿੰਘ ਆਦਿ ਕਿਸਾਨਾਂ ਆਗੂਆਂ ਨੇ ਦੱਸਿਆ ਕਿ ਬੀਤੇ ਦਿਨ ਹੋਏ ...

ਪੂਰੀ ਖ਼ਬਰ »

ਕਮਰੇ 'ਚ ਅੱਗ ਲੱਗਣ ਨਾਲ ਝੁਲਸੇ 2 ਪਸ਼ੂਆਂ ਚੋਂ ਵੱਛੀ ਦੀ ਮੌਤ

ਬੁਢਲਾਡਾ, 25 ਸਤੰਬਰ (ਰਾਹੀ)-ਬੀਤੀ ਰਾਤ ਨੇੜਲੇ ਪਿੰਡ ਗੁਰਨੇ ਕਲਾਂ ਵਿਖੇ ਇੱਕ ਮਜ਼ਦੂਰ ਦੇ ਘਰ ਪਸ਼ੂਆਂ ਵਾਲੇ ਕੋਠੇ 'ਚ ਅੱਗ ਲੱਗ ਜਾਣ ਨਾਲ ਝੁਲਸੀ ਗਊ ਤੇ ਵੱਛੀ ਚੋਂ 4 ਦਿਨਾਂ ਦੀ ਵੱਛੀ ਦੀ ਮੌਤ ਹੋ ਜਾਣ ਦੀ ਖ਼ਬਰ ਹੈ | ਪੰਚ ਮੇਲਾ ਸਿੰਘ ਨੇ ਦੱਸਿਆ ਕਿ ਰਾਤ ਸਮੇਂ ਮੀਂਹ ...

ਪੂਰੀ ਖ਼ਬਰ »

2 ਦੀ ਬਰਨਾਲਾ ਰੈਲੀ 'ਚ ਸ਼ਾਮਿਲ ਹੋਣ ਦਾ ਫ਼ੈਸਲਾ

ਮਾਨਸਾ, 25 ਸਤੰਬਰ (ਵਿ.ਪ੍ਰਤੀ.)-ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਾਦਾ ਦੀ ਬਲਾਕ ਦੀ ਮੀਟਿੰਗ ਬਲਾਕ ਪ੍ਰਧਾਨ ਬਲਵਿੰਦਰ ਖਿਆਲਾ ਦੀ ਪ੍ਰਧਾਨਗੀ ਹੇਠ ਸਥਾਨਕ ਗੁਰੂ ਘਰ ਵਿਖੇ ਹੋਈ | ਜ਼ਿਲ੍ਹਾ ਪ੍ਰੈੱਸ ਸਕੱਤਰ ਇਕਬਾਲ ਸਿੰਘ ਮਾਨਸਾ ਤੇ ਬਲਾਕ ਸਕੱਤਰ ਮੱਖਣ ਸਿੰਘ ...

ਪੂਰੀ ਖ਼ਬਰ »

ਵਧੀਕ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ ਵਲੋਂ ਦਾਜ ਦਹੇਜ ਦੇ ਮਾਮਲੇ 'ਚੋਂ 3 ਬਰੀ

ਮਾਨਸਾ, 25 ਸਤੰਬਰ (ਸਟਾਫ਼ ਰਿਪੋਰਟਰ)-ਵਧੀਕ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ ਅਮਰਿੰਦਰਪਾਲ ਸਿੰਘ ਦੀ ਅਦਾਲਤ ਵਲੋਂ ਦਾਜ ਦਹੇਜ ਦੇ ਮਾਮਲੇ 'ਚ 3 ਨੂੰ ਬਰੀ ਕਰਨ ਦਾ ਹੁਕਮ ਸੁਣਾਇਆ ਹੈ ¢ ਜਾਣਕਾਰੀ ਅਨੁਸਾਰ ਥਾਣਾ ਸਦਰ ਮਾਨਸਾ ਦੀ ਪੁਲਿਸ ਵਲੋਂ ਜੂਨ 2015 ਵਿਚ ਰੂਬੀ ਕੌਰ ...

ਪੂਰੀ ਖ਼ਬਰ »

ਜਲ ਸਪਲਾਈਆਂ ਦੇ ਨਿੱਜੀਕਰਨ ਿਖ਼ਲਾਫ਼ ਰੈਲੀ ਤੇ ਮੁਜ਼ਾਹਰਾ 1 ਨੂੰ

ਮਾਨਸਾ, 25 ਸਤੰਬਰ (ਸ.ਰਿ.)-ਜਲ ਸਪਲਾਈ ਤਾਲਮੇਲ ਸੰਘਰਸ਼ ਕਮੇਟੀ ਜ਼ਿਲ੍ਹਾ ਮਾਨਸਾ ਦੀ ਮੀਟਿੰਗ ਸਥਾਨਕ ਬਾਲ ਭਵਨ ਵਿਖੇ ਸੰਘਰਸ਼ ਕਮੇਟੀ ਦੇ ਪੰਜਾਬ ਦੇ ਕਨਵੀਨਰ ਸੱਤਪਾਲ ਭੈਣੀ ਅਤੇ ਜ਼ਿਲ੍ਹਾ ਕਨਵੀਨਰਾਂ ਬਿੱਕਰ ਸਿੰਘ ਮਾਖਾ, ਮੱਖਣ ਸਿੰਘ ਉੱਡਤ, ਜਗਦੇਵ ਸਿੰਘ ਘੁਰਕਣੀ ...

ਪੂਰੀ ਖ਼ਬਰ »

ਮਿਸਜ਼ ਵਰਲਡ ਪੰਜਾਬਣ' ਮੁਕਾਬਲੇ ਲਈ ਚੁਣੀ ਗਈ ਬੁਢਲਾਡਾ ਦੀ ਸੰਦੀਪ ਕੌਰ ਗਰੇਵਾਲ

ਬੁਢਲਾਡਾ, 25 ਸਤੰਬਰ (ਸਵਰਨ ਸਿੰਘ ਰਾਹੀ)-ਨਵੰਬਰ ਦੇ ਅਖੀਰਲੇ ਹਫ਼ਤੇ ਡੁਬਈ ਵਿਖੇ ਹੋਣ ਵਾਲੇ 'ਮਿਸਜ਼ ਵਰਲਡ ਪੰਜਾਬਣ' ਮੁਕਾਬਲੇ ਲਈ ਸਥਾਨਕ ਸ਼ਹਿਰ ਦੀ ਸੰਦੀਪ ਕੌਰ ਗਰੇਵਾਲ ਦੀ ਚੋਣ ਹੋਈ ਹੈ | ਇਸ ਮੁਕਾਬਲੇ ਦੇ ਸ਼ੁਰੂਆਤੀ ਦੌਰ 'ਚੋਂ ਚੁਣੀ ਗਈ ਸੰਦੀਪ ਕੌਰ ਦੇ ਪਤੀ ...

ਪੂਰੀ ਖ਼ਬਰ »

ਵੋਟਰਾਂ ਨੇ ਕਾਂਗਰਸ ਸਰਕਾਰ ਦੀਆਂ ਨੀਤੀਆਂ 'ਤੇ ਲਗਾਈ ਮੋਹਰ-ਮੋਫਰ

ਝੁਨੀਰ, 25 ਸਤੰਬਰ (ਰਮਨਦੀਪ ਸਿੰਘ ਸੰਧੂ)-ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਵਿਚ ਕਾਂਗਰਸ ਪਾਰਟੀ ਨੂੰ ਭਾਰੀ ਬਹੁਮਤ ਨਾਲ ਜਿੱਤ ਦਿਵਾਉਣ 'ਤੇ ਵੋਟਰਾਂ ਨੇ ਕਾਂਗਰਸ ਸਰਕਾਰ ਦੀਆਂ ਨੀਤੀਆਂ 'ਤੇ ਮੋਹਰ ਲਗਾ ਦਿੱਤੀ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪਿੰਡ ...

ਪੂਰੀ ਖ਼ਬਰ »

ਟਰੈਕਟਰ ਦੀ ਖ਼ਰੀਦ-ਵੇਚ ਸਬੰਧੀ ਕਿਸਾਨ ਯੂਨੀਅਨ ਵਲੋਂ ਫਾਈਨਾਂਸ ਕੰਪਨੀ ਚੋਲਾ ਮੰਡਲਮ ਦੇ ਦਫ਼ਤਰ ਅੱਗੇ ਧਰਨਾ ਲਗਾਇਆ

ਮਾਨਸਾ, 25 ਸਤੰਬਰ (ਗੁਰਚੇਤ ਸਿੰਘ ਫੱਤੇਵਾਲੀਆ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਸਥਾਨਕ ਫਾਈਨਾਂਸ ਕੰਪਨੀ ਚੋਲਾ ਮੰਡਲਮ ਦੇ ਦਫ਼ਤਰ ਅੱਗੇ ਧਰਨਾ ਲਗਾਇਆ ਗਿਆ | ਸੰਬੋਧਨ ਕਰਦਿਆਂ ਯੂਨੀਅਨ ਦੇ ਜ਼ਿਲ੍ਹਾ ਜਨਰਲ ਸਕੱਤਰ ਇੰਦਰਜੀਤ ਸਿੰਘ ਝੱਬਰ ਨੇ ਕਿਹਾ ਕਿ ...

ਪੂਰੀ ਖ਼ਬਰ »

ਜੋਗਾ ਖੇਤਰ ਦੇ ਪਿੰਡਾਂ ਦੇ ਬਲਾਕ ਸੰਮਤੀ ਜ਼ੋਨਾਂ 'ਤੇ ਔਰਤਾਂ ਦੀ ਸਰਦਾਰੀ

ਜੋਗਾ, 25 ਸਤੰਬਰ (ਬਲਜੀਤ ਸਿੰਘ ਅਕਲੀਆ)-ਜੋਗਾ ਖੇਤਰ ਦੇ ਪਿੰਡਾਂ ਵਿਚ ਬਲਾਕ ਸੰਮਤੀ ਦੇ 8 ਜੋਨ ਆਉਂਦੇ ਹਨ, ਜਿਨ੍ਹਾਂ ਵਿਚੋਂ 2 ਮਾਨਸਾ ਤੇ 6 ਭੀਖੀ ਬਲਾਕ ਨਾਲ ਸੰਬੰਧਿਤ ਹਨ | ਇਨ੍ਹਾਂ 8 ਬਲਾਕ ਸੰਮਤੀ ਜ਼ੋਨਾਂ ਵਿਚੋਂ ਸਿਰਫ਼ 2 ਮਾਨਸਾ ਦਾ ਉੱਭਾ ਅਤੇ ਭੀਖੀ ਦਾ ਮਾਖਾ ਚਹਿਲਾਂ ...

ਪੂਰੀ ਖ਼ਬਰ »

ਪੰਜਾਬ ਦੇ ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ 'ਚੋਂ ਸਭ ਤੋਂ ਛੋਟੀ ਉਮਰ ਦਾ ਨੌਜਵਾਨ ਹੈ ਮਾਈਕਲ ਗਾਗੋਵਾਲ

ਮਾਨਸਾ, 25 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)- ਜ਼ਿਲ੍ਹਾ ਪ੍ਰੀਸ਼ਦ ਜ਼ੋਨ ਅਕਲੀਆ ਤੋਂ ਕਾਂਗਰਸ ਪਾਰਟੀ ਦੇ ਜੇਤੂ ਉਮੀਦਵਾਰ ਅਰਸ਼ਦੀਪ ਸਿੰਘ ਮਾਈਕਲ ਗਾਗੋਵਾਲ ਪੰਜਾਬ ਭਰ 'ਚੋਂ ਸਭ ਤੋਂ ਛੋਟੀ ਉਮਰ ਦਾ ਨੌਜਵਾਨ ਹੈ | ਉਸ ਨੇ ਆਪਣੇ ਵਿਰੋਧੀ ਤੇ ਯੂਥ ਵਿੰਗ ਸ਼੍ਰੋਮਣੀ ...

ਪੂਰੀ ਖ਼ਬਰ »

ਸਾਧੂਵਾਲਾ ਵਿਖੇ ਕਮਰੇ ਦੀ ਛੱਤ ਡਿਗਣ ਨਾਲ ਔਰਤ ਦੀ ਮੌਤ

ਸਰਦੂਲਗੜ੍ਹ, 25 ਸਤੰਬਰ (ਪ੍ਰਕਾਸ਼ ਸਿੰਘ ਜ਼ੈਲਦਾਰ)-ਨੇੜਲੇ ਪਿੰਡ ਸਾਧੂਵਾਲਾ ਵਿਖੇ ਕਮਰੇ ਦੀ ਛੱਤ ਡਿੱਗਣ ਨਾਲ ਬਜ਼ੁਰਗ ਮਹਿਲਾ ਸਜਨਾ ਪਤਨੀ ਸੁਲਤਾਨ ਰਾਮ (85) ਦੀ ਮੌਤ ਹੋ ਗਈ | ਮਿ੍ਤਕਾ ਦੇ ਲੜਕੇ ਨਰਦੇਵ ਰਾਮ ਅਨੁਸਾਰ ਇਹ ਹਾਦਸਾ ਉਦੋਂ ਵਾਪਰਿਆ ਜਦੋਂ ਉਸ ਦੀ ਮਾਤਾ ...

ਪੂਰੀ ਖ਼ਬਰ »

ਭੀਖੀ ਵਾਸੀਆਂ ਵਲੋਂ ਗੁਰਦੁਆਰਾ ਸਾਹਿਬ ਦੀ ਨਿਆਈ ਵਾਲੀ ਜ਼ਮੀਨ ਠੇਕੇ 'ਤੇ ਨਾ ਦੇਣ ਦੀ ਮੰਗ

ਭੀਖੀ, 25 ਸਤੰਬਰ (ਬਲਦੇਵ ਸਿੰਘ ਸਿੱਧੂ)-ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਦੇ ਸਾਹਮਣੇ ਪਿਛਲੇ ਕਈ ਦਹਾਕਿਆਂ ਤੋਂ ਵਿਹਲੀ ਪਈ ਗੁਰਦੁਆਰਾ ਸਾਹਿਬ ਦੀ ਨਿਆਈ ਵਾਲੀ ਜ਼ਮੀਨ ਲਗਪਗ 3 ਏਕੜ ਨੂੰ ਠੇਕੇ 'ਤੇ ਦੇਣ ਸਬੰਧੀ ਬੋਲੀ ਰੱਖੀ ਗਈ ਹੈ | ਇਸ ਗੁਰਦੁਆਰਾ ਸਾਹਿਬ ਸਮੇਤ ਇਸ ...

ਪੂਰੀ ਖ਼ਬਰ »

5178 ਅਧਿਆਪਕ ਯੂਨੀਅਨ ਵਲੋਂ ਰੈਗੂਲਰ ਹੋਣ ਤੱਕ ਤਿੱਖਾ ਸੰਘਰਸ਼ ਕਰਨ ਦਾ ਐਲਾਨ

ਮਾਨਸਾ, 25 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)-5178 ਅਧਿਆਪਕ ਯੂਨੀਅਨ ਨੇ ਐਲਾਨ ਕੀਤਾ ਹੈ ਕਿ ਰੈਗੂਲਰ ਹੋਣ ਤੱਕ ਤਿੱਖਾ ਸੰਘਰਸ਼ ਜਾਰੀ ਰੱਖਿਆ ਜਾਵੇਗਾ | ਸਥਾਨਕ ਪ੍ਰਬੰਧਕੀ ਕੰਪਲੈਕਸ ਨੇੜੇ ਇਕ ਦਿਨਾ ਸੰਕੇਤਕ ਭੁੱਖ ਹੜਤਾਲ ਮੌਕੇ ਬੁਲਾਰਿਆਂ ਨੇ ਪੰਜਾਬ ਸਰਕਾਰ ਤੇ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਮਾਨਸਾ ਵਲੋਂ ਚਾਂਦਪੁਰਾ ਬੰਨ੍ਹ ਦੇ ਦੌਰੇ ਦੌਰਾਨ ਅਧਿਕਾਰੀਆਂ ਨੂੰ ਪੁਖ਼ਤਾ ਪ੍ਰਬੰਧਾਂ ਦੀ ਹਦਾਇਤ

ਬਰੇਟਾ, 25 ਸਤੰਬਰ (ਰਵਿੰਦਰ ਕੌਰ ਮੰਡੇਰ)-ਡਿਪਟੀ ਕਮਿਸ਼ਨਰ ਮਾਨਸਾ ਅਪਨੀਤ ਰਿਆਤ ਨੇ ਇੱਥੋਂ ਨੇੜੇ ਲੰਘਦੇ ਘੱਗਰ ਦਰਿਆ ਦੇ ਚਾਂਦਪੁਰਾ ਬੰਨ੍ਹ ਦਾ ਦੌਰਾ ਕੀਤਾ | ਜ਼ਿਕਰਯੋਗ ਹੈ ਕਿ ਇਸ ਇਲਾਕੇ ਵਿਚੋਂ ਦੀ ਲੰਘਦਾ ਘੱਗਰ ਦਰਿਆ ਜੋ ਹਿਮਾਚਲ ਤੋ ਸ਼ੁਰੂ ਹੋ ਕੇ ਪਟਿਆਲਾ, ...

ਪੂਰੀ ਖ਼ਬਰ »

ਕਾਰਜ ਸਾਧਕ ਅਫ਼ਸਰਾਂ ਦੀਆਂ ਅਸਾਮੀਆਂ ਪੂਰ ਕਰਨ ਦੀ ਮੰਗ

ਮਾਨਸਾ, 25 ਸਤੰਬਰ (ਵਿ. ਪ੍ਰਤੀ.)-ਪੰਜਾਬ ਮਿਉਂਸਪਲ ਵਰਕਰਜ਼ ਯੂਨੀਅਨ ਦੇ ਸੂਬਾ ਪ੍ਰਧਾਨ ਜਨਕ ਰਾਜ ਮਾਨਸਾ ਅਤੇ ਸੂਬਾ ਜਨਰਲ ਸਕੱਤਰ ਭੋਲਾ ਸਿੰਘ ਬਠਿੰਡਾ ਨੇ ਸਥਾਨਕ ਸਰਕਾਰ ਮੰਤਰੀ ਅਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਨਗਰ ਕੌਾਸਲਾਂ ਅਤੇ ਨਗਰ ਪੰਚਾਇਤਾਂ ਵਿਚ ਈ. ...

ਪੂਰੀ ਖ਼ਬਰ »

ਸਕੂਲ ਦੇ ਗੇਟ ਅੱਗੇ ਖੜੇ੍ਹ ਮੀਂਹ ਦੇ ਪਾਣੀ ਨਾਲ ਵਿਦਿਆਰਥੀਆਂ ਨੂੰ ਡੇਂਗੂ ਅਤੇ ਮਲੇਰੀਆ ਹੋਣ ਦਾ ਖ਼ਦਸ਼ਾ

ਰਾਮਾਂ ਮੰਡੀ, 25 ਸਤੰਬਰ (ਤਰਸੇਮ ਸਿੰਗਲਾ)-ਰੇਲਵੇ ਫਾਟਕ ਰਾਮਸਰਾ ਤੋਂ ਲੈ ਕੇ ਸਥਾਨਕ ਐਸ. ਐਸ. ਐਨ. ਆਰੀਆ ਸ. ਸ. ਸਕੂਲ ਦੇ ਮੇਨ ਗੇਟ ਤੱਕ ਰਸਤਾ ਨੀਂਵਾਂ ਹੋਣ ਕਾਰਨ ਦੋ ਦਿਨਾਂ ਮੂਸਲਾਧਾਰ ਮੀਂਹ ਦੇ ਪਾਣੀ ਨਾਲ ਇਥੇ ਛੱਪੜ ਬਣ ਗਿਆ ਹੈ ਅਤੇ ਸਕੂਲ ਦੇ ਵਿਦਿਆਰਥੀਆਂ ਨੂੰ ਪਾਣੀ ...

ਪੂਰੀ ਖ਼ਬਰ »

'ਸਰਬ ਸੁੱਖ ਟਰੱਸਟ' ਵਲੋਂ ਵੱਖ-ਵੱਖ ਤਰ੍ਹਾਂ ਦੇ ਬੂਟੇ ਲਗਾਏ

ਬਰੇਟਾ, 25 ਸਤੰਬਰ (ਮੰਡੇਰ)-'ਸਰਬ ਸੁੱਖ ਟਰੱਸਟ' ਅਤੇ 'ਗਰੀਨ ਵਰਲਡ ਟਰੱਸਟ' ਬਰੇਟਾ ਦੇ ਮੈਂਬਰਾਂ ਵਲੋਂ ਜੁਗਲਾਣ, ਧਰਮਪੁਰਾ, ਕੁੱਲਰੀਆਂ ਅਤੇ ਜਲਵੇੜਾ ਨੰੂ ਜਾਣ ਵਾਲੀਆਂ ਸੜਕਾਂ ਅਤੇ ਸਾਂਝੀਆਂ ਥਾਵਾਂ 'ਤੇ ਬੂਟੇ ਲਗਾਏ ਗਏ | ਗੁਰਸੇਵਕ ਸਿੰਘ, ਦਰਸ਼ਨ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਸਿਰਫ਼ 2 ਔਰਤ ਮਾਹਿਰ ਡਾਕਟਰ ਹੀ ਸਾਂਭ ਰਹੇ ਹਨ ਜੱਚਾ-ਬੱਚਾ ਹਸਪਤਾਲ

ਮਾਨਸਾ, 25 ਸਤੰਬਰ (ਰਾਵਿੰਦਰ ਸਿੰਘ ਰਵੀ)-ਸਥਾਨਕ ਸ਼ਹਿਰ ਦੇ ਜੱਚਾ-ਬੱਚਾ ਹਸਪਤਾਲ ਨੂੰ ਸਿਰਫ਼ 2 ਔਰਤ ਮਾਹਿਰ ਡਾਕਟਰ ਸਾਂਭ ਰਹੇ ਹਨ | ਦੋਵੇਂ ਡਾਕਟਰਾਂ ਨੂੰ 24-24 ਘੰਟੇ ਡਿਊਟੀ ਦੇਣੀ ਪੈਂਦੀ ਹੈ ਅਤੇ ਕਈ ਵਾਰ ਮਰੀਜ਼ਾਂ ਦੀ ਗਿਣਤੀ ਏਨੀ ਜ਼ਿਆਦਾ ਹੋ ਜਾਂਦੀ ਹੈ ਕਿ ਇਨ੍ਹਾਂ ...

ਪੂਰੀ ਖ਼ਬਰ »

ਭੀਖੀ ਸੇਵਾ ਸਭਾ ਨੇ ਕਿਸਾਨਾਂ ਦੀ ਸਹੂਲਤ ਲਈ ਖੇਤੀਬਾੜੀ ਸੰਦ ਖ਼ਰੀਦੇ

ਭੀਖੀ, 25 ਸਤੰਬਰ (ਪ. ਪ.)-ਭੀਖੀ ਅਤੇ ਸਮਾਉਂ ਦੀ ਸਾਂਝੀ ਬਹੁਮੰਤਵੀ ਸੇਵਾ ਸੁਸਾਇਟੀ ਵਲੋਂ ਕਿਸਾਨਾਂ ਦੀ ਸਹੂਲਤ ਲਈ ਖੇਤੀਬਾੜੀ ਸੰਦ ਲਿਆਂਦੇ ਗਏ ਹਨ | ਸੁਸਾਇਟੀ ਦੇ ਮੈਂਬਰ ਹਰਵਿੰਦਰ ਸ਼ਰਮਾ ਅਤੇ ਕਰਮ ਸਿੰਘ ਨੰਬਰਦਾਰ ਨੇ ਦੱਸਿਆ ਕਿ ਦੋ ਰੋਟਾਵੇਟਰ, ਦੋ ਜੀਰੋ ਡਰਿੱਲ ...

ਪੂਰੀ ਖ਼ਬਰ »

ਅਕਾਲ ਅਕੈਡਮੀ ਉੱਡਤ ਸੈਦੇਵਾਲਾ ਵਿਖੇ ਭੁਪਿੰਦਰ ਸਿੰਘ ਕੋਹਲੀ ਨਾਲ ਰੂਬਰੂ ਪ੍ਰੋਗਰਾਮ ਕਰਵਾਇਆ

ਬੋਹਾ, 25 ਸਤੰਬਰ (ਸਲੋਚਨਾ ਤਾਂਗੜੀ)-ਨਜ਼ਦੀਕੀ ਪਿੰਡ ਉੱਡਤ ਸੈਦੇਵਾਲਾ ਸਥਿਤ ਅਕਾਲ ਅਕੈਡਮੀ ਵਿਖੇ ਕਰਵਾਏ ਰੂਬਰੂ ਪ੍ਰੋਗਰਾਮ ਤਹਿਤ ਭੁਪਿੰਦਰ ਸਿੰਘ ਕੋਹਲੀ ਬੱਚਿਆਂ ਦੇ ਰੂਬਰੂ ਹੋਏ | ਪਿ੍ੰਸੀਪਲ ਗੁਰਜੀਤ ਕੌਰ ਨੇ ਜਾਣ ਪਹਿਚਾਣ ਕਰਵਾਉਂਦਿਆਂ ਦੱਸਿਆ ਕਿ ਜਿੱਥੇ ...

ਪੂਰੀ ਖ਼ਬਰ »

ਸਥਾਨਕ ਪੁਲਿਸ ਵਲੋਂ 9 ਬੋਤਲਾਂ ਸ਼ਰਾਬ ਬਰਾਮਦ

ਮਾਨਸਾ, 25 ਸਤੰਬਰ (ਸ. ਰਿ.)-ਸਥਾਨਕ ਪੁਲਿਸ ਨੇ ਇਕ ਵਿਅਕਤੀ ਕੋਲੋਂ ਸ਼ਰਾਬ ਬਰਾਮਦ ਕੀਤੀ ਹੈ | ਪੁਲਿਸ ਨੇ ਬਲਕਰਨ ਸਿੰਘ ਉਰਫ਼ ਬੱਲੀ ਵਾਸੀ ਉੱਡਤ ਭਗਤ ਰਾਮ ਕੋਲੋਂ ਦੇਸੀ ਸ਼ਰਾਬ ਦੀਆਂ 9 ਬੋਤਲਾਂ ਬਰਾਮਦ ਕਰ ਕੇ ਉਸ ਨੂੰ ਗਿ੍ਫ਼ਤਾਰ ਕਰ ਲਿਆ ਹੈ | ਉਸ ਿਖ਼ਲਾਫ਼ ਥਾਣਾ ਸਦਰ ...

ਪੂਰੀ ਖ਼ਬਰ »

ਲੋੜਵੰਦ ਲੜਕੀਆਂ ਦਾ ਵਿਆਹ ਕੀਤਾ

ਮਾਨਸਾ, 25 ਸਤੰਬਰ (ਸੱਭਿ.ਪ੍ਰਤੀ.)-ਸਥਾਨਕ ਗੁਰਦੁਆਰਾ ਸ੍ਰੀ ਕਲਗ਼ੀਧਰ ਸਾਹਿਬ ਦੀ ਕਮੇਟੀ ਅਤੇ ਵਾਰਡ ਨੰ: 7 ਦੇ ਮੁਹੱਲਾ ਵਾਸੀਆਂ ਵਲੋਂ 2 ਲੋੜਵੰਦ ਲੜਕੀਆਂ ਦੇ ਮਰਿਆਦਾ ਅਨੁਸਾਰ ਅਨੰਦ ਕਾਰਜ ਕੀਤੇ ਗਏ | ਅਨੰਦ ਕਾਰਜ ਕਰਨ ਦੀ ਰਸਮ ਗੰ੍ਰਥੀ ਬਾਬਾ ਸਰਵਣ ਸਿੰਘ ਨੇ ਨਿਭਾਈ | ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਦੇ ਆਗੂਆਂ ਨੇ ਡਰੇਨ ਦਾ ਜਾਇਜ਼ਾ ਲਿਆ

ਬਰੇਟਾ, 25 ਸਤੰਬਰ (ਜੀਵਨ ਸ਼ਰਮਾ)-ਇਲਾਕੇ ਵਿਚ ਹੋਈ ਭਰਵੀਂ ਬਾਰਿਸ਼ ਨਾਲ ਟੋਡਰਪੁਰ ਲਿੰਕ ਡਰੇਨ ਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਇਲਾਕੇ ਦੇ ਕਿਸਾਨਾਂ ਨੂੰ ਨੁਕਸਾਨ ਦਾ ਸਾਹਮਣਾ ਕਰ ਪੈ ਰਿਹਾ ਹੈ | ਇਸ ਡਰੇਨ ਦਾ ਜਾਇਜ਼ਾ ਲੈਣ ਲਈ ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ...

ਪੂਰੀ ਖ਼ਬਰ »

ਬੁਢਲਾਡਾ ਹਲਕੇ ਦੀ ਇਚਾਰਜ ਬੀਬੀ ਰਣਜੀਤ ਕੌਰ ਭੱਟੀ ਵਲੋਂ ਜੇਤੂ ਉਮੀਦਵਾਰਾਂ ਦਾ ਸਵਾਗਤ

ਬੁਢਲਾਡਾ, 25 ਸਤੰਬਰ (ਰਾਹੀ)-ਵਿਧਾਨ ਸਭਾ ਹਲਕਾ ਬੁਢਲਾਡਾ ਅੰਦਰ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਉਮੀਦਵਾਰਾਂ ਦੀ ਸ਼ਾਨਦਾਰ ਜਿੱਤ ਲਈ ਨਾਲ ਜਿੱਥੇ ਜਨਤਾ ਨੇ ਕਾਂਗਰਸ ਸਰਕਾਰ ਦੀਆਂ ਨੀਤੀਆਂ ਤੇ ਮੋਹਰ ਲਗਾਈ ਹੈ ਉੱਥੇ ਹਲਕਾ ਆਗੂਆਂ ਦੀ ...

ਪੂਰੀ ਖ਼ਬਰ »

ਪਸ਼ੂ ਡਿਸਪੈਂਸਰੀਆਂ ਵਿਚ ਲੋੜੀਂਦੀਆਂ ਦਵਾਈਆਂ ਭੇਜਣ ਦੀ ਮੰਗ

ਝੁਨੀਰ, 25 ਸਤੰਬਰ (ਪ. ਪ.)-ਪੰਜਾਬ ਕਿਸਾਨ ਯੂਨੀਅਨ ਦੀ ਕੇਂਦਰੀ ਕਮੇਟੀ ਦੇ ਮੈਂਬਰ ਹਾਕਮ ਸਿੰਘ ਝੁਨੀਰ ਬਲਾਕ ਪ੍ਰਧਾਨ ਅਮਰੀਕ ਸਿੰਘ ਕੋਟਧਰਮੂ ਅਤੇ ਮੀਤ ਪ੍ਰਧਾਨ ਦਰਸ਼ਨ ਸਿੰਘ ਸਾਹਨੇਵਾਲੀ ਨੇ ਰਾਜ ਸਰਕਾਰ ਅਤੇ ਪਸ਼ੂ ਪਾਲਨ ਵਿਭਾਗ ਅਤੇ ਪਸ਼ੂ ਹਸਪਤਾਲਾਂ ਅਤੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX