ਤਾਜਾ ਖ਼ਬਰਾਂ


ਨਵੀਂ ਦਿੱਲੀ : ਮੋਰੀ ਗੇਟ ਇਕ ਘਰ 'ਚ ਸਲੰਡਰ ਫਟਣ ਨਾਲ ਧਮਾਕਾ , ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਪੁੱਜੀਆਂ
. . .  1 day ago
ਸੰਤਰਾਗਾਛੀ ਜੰਕਸ਼ਨ 'ਤੇ ਹੋਏ ਹਾਦਸੇ ਦੇ ਪੀੜਤਾਂ ਦਾ ਹਾਲ ਜਾਣਨ ਲਈ ਪੁੱਜੀ ਮਮਤਾ ਬੈਨਰਜੀ
. . .  1 day ago
ਬੱਚਿਆਂ ਸਮੇਤ ਸਰਹਿੰਦ ਨਹਿਰ 'ਚ ਛਾਲ ਮਾਰਨ ਵਾਲੀ ਮਾਤਾ ਦੀ ਲਾਸ਼ ਬਰਾਮਦ
. . .  1 day ago
ਫ਼ਤਿਹਗੜ੍ਹ ਸਾਹਿਬ, 23 ਅਕਤੂਬਰ (ਅਰੁਣ ਅਹੂਜਾ) - ਸਰਹਿੰਦ ਦੇ ਫਲੋਟਿੰਗ ਰੇਸਤਰਾਂ ਤੋਂ ਭਾਖੜਾ ਨਹਿਰ 'ਚ ਕਥਿਤ ਤੌਰ 'ਤੇ ਆਪਣੇ ਦੋ ਬੱਚਿਆਂ ਸਮੇਤ ਛਾਲ ਮਾਰਨ ਵਾਲੀ ਮਾਤਾ ਦੀ ਲਾਸ਼ ਗੋਤਾਖੋਰਾਂ ਨੇ ਬਰਾਮਦ ਕਰ ਲਈ ...
ਪੱਛਮੀ ਬੰਗਾਲ ਦੇ ਸੰਤਰਾਗਾਛੀ ਜੰਕਸ਼ਨ ਦੇ ਫੁੱਟ ਓਵਰ ਬ੍ਰਿਜ 'ਤੇ ਮੱਚੀ ਭਗਦੜ 'ਚ 14 ਜ਼ਖ਼ਮੀ
. . .  1 day ago
50 ਹਜ਼ਾਰ ਦੀ ਰਿਸ਼ਵਤ ਲੈਣ ਦੇ ਦੋਸ਼ 'ਚ ਸਬ ਇੰਸਪੈਕਟਰ ਗ੍ਰਿਫ਼ਤਾਰ
. . .  1 day ago
ਹੈਦਰਾਬਾਦ, 23 ਅਕਤੂਬਰ - ਐਂਟੀ ਕੁਰੱਪਸ਼ਨ ਬਿਉਰੋ ਨੇ 50 ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿਚ ਮੀਰ ਚੌਂਕ ਪੁਲਸ ਥਾਣੇ ਦੇ ਸਬ ਇੰਸਪੈਕਟਰ ਨੂੰ ਗ੍ਰਿਫ਼ਤਾਰ ਕੀਤਾ ਹੈ। ਉਸ ਦੇ ਨਾਲ ਇੱਕ...
ਸਿੰਗਾਪੁਰ ਦੇ ਲਾਪਤਾ ਪੈਰਾਗਲਾਈਡਰ ਦੀ ਮਿਲੀ ਲਾਸ਼
. . .  1 day ago
ਸ਼ਿਮਲਾ, 23 ਅਕਤੂਬਰ - ਬੈਜਨਾਥ ਦੇ ਐੱਸ.ਡੀ.ਐਮ ਵਿਕਾਸ ਸ਼ੁਕਲਾ ਨੇ ਦੱਸਿਆ ਕਿ ਸਿੰਗਾਪੁਰ ਦਾ ਪੈਰਾਗਲਾਈਡਰ, ਜੋ ਕਿ ਬੀਤੇ ਦਿਨ ਲਾਪਤਾ ਹੋ ਗਿਆ ਸੀ, ਉਸ ਦੀ ਲਾਸ਼ ਬਰਾਮਦ...
ਰਾਜੌਰੀ : ਤਾਜ਼ਾ ਬਰਫ਼ਬਾਰੀ ਦੇ ਚੱਲਦਿਆਂ ਮੁਗਲ ਰੋਡ ਆਵਾਜਾਈ ਲਈ ਬੰਦ
. . .  1 day ago
ਸ੍ਰੀਨਗਰ, 23 ਅਕਤੂਬਰ - ਤਾਜ਼ਾ ਬਰਫ਼ਬਾਰੀ ਦੇ ਚੱਲਦਿਆਂ ਜੰਮੂ-ਕਸ਼ਮੀਰ ਦੇ ਰਾਜੌਰੀ ਦਾ ਮੁਗਲ ਰੋਡ ਆਵਾਜਾਈ ਲਈ ਬੰਦ ਕਰ ਦਿੱਤਾ ਗਿਆ...
ਦੁਬਈ 'ਚ ਅਕਾਲ ਚਲਾਣਾ ਕਰ ਗਏ ਨਿਰਮਲ ਸਿੰਘ ਦੀ ਮ੍ਰਿਤਕ ਦੇਹ ਵਤਨ ਪੁੱਜੀ
. . .  1 day ago
ਰਾਜਾਸਾਂਸੀ, 23 ਅਕਤੂਬਰ (ਹੇਰ,ਖੀਵਾ ) - ਦੁਬਈ 'ਚ ਆਪਣੀ ਜਾਨ ਗਵਾ ਬੈਠੇ ਅੰਮ੍ਰਿਤਸਰ ਦੀ ਸਰਹੱਦੀ ਤਹਿਸੀਲ ਅਜਨਾਲਾ ਦੇ ਪਿੰਡ ਅੰਬ ਨੰਗਲ ਨਾਲ ਸਬੰਧਿਤ 46 ਸਾਲਾਂ ਨਿਰਮਲ ਸਿੰਘ ਪੁੱਤਰ ਸੋਹਨ ਸਿੰਘ...
ਅੰਮ੍ਰਿਤਸਰ 'ਚ 26 ਅਕਤੂਬਰ ਨੂੰ ਛੁੱਟੀ ਦਾ ਐਲਾਨ
. . .  1 day ago
ਅਜਨਾਲਾ, 23 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ 26 ਅਕਤੂਬਰ ਦਿਨ ਸ਼ੁੱਕਰਵਾਰ ਨੂੰ ਅੰਮ੍ਰਿਤਸਰ 'ਚ ਲੋਕਲ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦਿਨ ਜ਼ਿਲ੍ਹੇ ਦੇ ਸਾਰੇ ਸਰਕਾਰੀ ਦਫ਼ਤਰ, ਬੋਰਡ/ਕਾਰਪੋਰੇਸ਼ਨ ਅਤੇ...
5 ਨਵੰਬਰ ਨੂੰ ਕੈਪਟਨ ਨਾਲ ਬੈਠਕ ਕਰਨਗੀਆਂ ਅਧਿਆਪਕ ਜਥੇਬੰਦੀਆਂ
. . .  1 day ago
ਚੰਡੀਗੜ੍ਹ, 23 ਅਕਤੂਬਰ (ਵਿਕਰਮਜੀਤ ਸਿੰਘ ਮਾਨ)- ਅਧਿਆਪਕ ਯੂਨੀਅਨ ਵਲੋਂ ਅੱਜ ਪੰਜਾਬ ਸਿਵਲ ਸਕੱਤਰੇਤ ਵਿਖੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੁੱਖ ਪ੍ਰਿੰਸੀਪਲ ਸਕੱਤਰ ਸੁਰੇਸ਼ ਕੁਮਾਰ ਅਤੇ ਸਿਆਸੀ ਸਲਾਹਕਾਰ ਸੰਦੀਪ ਸੰਧੂ ਨਾਲ ਮੁਲਾਕਾਤ ਕੀਤੀ...
ਸੱਤ ਦਿਨਾਂ ਦੇ ਰਿਮਾਂਡ 'ਤੇ ਭੇਜੇ ਗਏ ਸੀ. ਬੀ. ਆਈ. ਦੇ ਡੀ. ਐੱਸ. ਪੀ. ਦੇਵੇਂਦਰ ਕੁਮਾਰ
. . .  1 day ago
ਨਵੀਂ ਦਿੱਲੀ, 23 ਅਕਤੂਬਰ- ਸੀ. ਬੀ. ਆਈ. ਦੇ ਡੀ. ਐੱਸ. ਪੀ. ਅਤੇ ਰਾਕੇਸ਼ ਅਸਥਾਨਾ ਦੇ ਸਹਿਯੋਗੀ ਦੇਵੇਂਦਰ ਕੁਮਾਰ ਨੂੰ ਸੱਤ ਦਿਨਾਂ ਦੇ ਰਿਮਾਂਡ 'ਤੇ ਭੇਜਿਆ ਗਿਆ ਹੈ। ਦੱਸ ਦਈਏ ਕਿ ਸੀ. ਬੀ. ਆਈ. ਨੇ ਦੇਵੇਂਦਰ ਦੇ 10 ਦਿਨਾਂ ਦੇ ਰਿਮਾਂਡ ਦੀ ਮੰਗ...
ਬੋਰਡ ਦੀ ਨਵੀਂ ਸਿੱਖਿਆ ਸਕੀਮ ਅਨੁਸਾਰ 9-10ਵੀਂ ਦੇ ਵਿਦਿਆਰਥੀ ਪੜ੍ਹਨਗੇ 9 ਦੀ ਥਾਂ 8 ਵਿਸ਼ੇ
. . .  1 day ago
ਐੱਸ. ਏ. ਐੱਸ. ਨਗਰ, 23 ਅਕਤੂਬਰ (ਤਰਵਿੰਦਰ ਸਿੰਘ ਬੈਨੀਪਾਲ)- ਪੰਜਾਬ ਸਕੂਲ ਸਿੱਖਿਆ ਬੋਰਡ ਨਾਲ ਸਬੰਧਿਤ ਸਕੂਲਾਂ ਦੇ 9 ਵੀਂ ਤੇ 10 ਵੀਂ ਸ਼੍ਰੇਣੀ ਦੇ ਵਿਦਿਆਰਥੀ ਵਿੱਦਿਅਕ ਸੈਸ਼ਨ 2018-19 ਤੋਂ 9 ਵੀਂ ਤੇ 10 ਵੀਂ ਸ਼੍ਰੇਣੀ ਲਈ ...
ਕੇਰਲ ਤੋਂ ਦਸੂਹਾ ਪਹੁੰਚੇ ਫਾਦਰ ਕੁਰੀਆਕੋਸ ਦੇ ਪਰਿਵਾਰਕ ਮੈਂਬਰ
. . .  1 day ago
ਦਸੂਹਾ, 23 ਅਕਤੂਬਰ (ਚੰਦਨ ਕੌਸ਼ਲ)- ਨਨ ਜਬਰ ਜਨਾਹ ਮਾਮਲੇ 'ਚ ਦੋਸ਼ੀ ਫਰੈਂਕੋ ਮੁਲੱਕਲ ਖ਼ਿਲਾਫ਼ ਗਵਾਹੀ ਦੇਣ ਵਾਲੇ ਪਾਦਰੀ ਕੁਰੀਆਕੋਸ ਕੱਟੂਥਾਰਾ ਦਾ ਛੋਟੇ ਭਰਾ ਜੋਸ ਕੁਰੀਆ ਸਮੇਤ ਹੋਰ ਪਰਿਵਾਰਕ ਮੈਂਬਰ ਕੇਰਲ ਤੋਂ ਅੱਜ ਸਵੇਰੇ ਦਸੂਹਾ ਪਹੁੰਚੇ। ਇਸ ਤੋਂ ਬਾਅਦ...
ਅੰਮ੍ਰਿਤਸਰ ਰੇਲ ਹਾਦਸੇ ਨੂੰ ਬਾਦਲ ਨੇ ਵੱਡੀ ਤ੍ਰਾਸਦੀ ਕਰਾਰ ਦਿੱਤਾ
. . .  1 day ago
ਚੰਡੀਗੜ੍ਹ, 23 ਅਕਤੂਬਰ - ਅੰਮ੍ਰਿਤਸਰ ਰੇਲ ਹਾਦਸੇ 'ਤੇ ਦੋਸ਼ੀਆਂ ਨੂੰ ਸਜ਼ਾ ਤੇ ਪੀੜਤਾਂ ਦੇ ਇਨਸਾਫ਼ ਲਈ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਦੇ ਇਕ ਵਫ਼ਦ ਨੇ ਪੰਜਾਬ ਦੇ ਰਾਜਪਾਲ ਵੀ.ਪੀ ਸਿੰਘ ਬਦਨੌਰ ਨਾਲ ਮੁਲਾਕਾਤ ਕੀਤੀ। ਇਸ ਮੌਕੇ ਮੀਡੀਆ ਨਾਲ ਗੱਲ ਕਰਦੇ ਹੋਏ ਪੰਜਾਬ...
ਰੇਲ ਗੱਡੀ ਹੇਠਾਂ ਆਉਣ ਕਾਰਨ ਕਿਸਾਨ ਦੀ ਮੌਤ
. . .  1 day ago
ਬੀਜਾ, 23 ਅਕਤੂਬਰ (ਰਣਧੀਰ ਸਿੰਘ ਧੀਰਾ)- ਰੇਲਵੇ ਪੁਲਿਸ ਚੌਕੀ ਚਾਵਾ ਅਧੀਨ ਆਉਂਦੇ ਰੇਲਵੇ ਫਾਟਕ ਰੁਪਾਲੋਂ ਨੇੜੇ ਅੱਜ ਰੇਲ ਗੱਡੀ ਹੇਠਾਂ ਆਉਣ ਕਾਰਨ ਇੱਕ ਕਿਸਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਜਗਤਾਰ ਸਿੰਘ (47) ਵਾਸੀ ਪਿੰਡ ਮੰਡਿਆਲਾ ਖੁਰਦ ਦੇ...
ਮਿਲਾਵਟ ਖੋਰ ਲੋਕਾਂ ਬਾਰੇ ਮੇਰੇ ਨਾਲ ਸੰਪਰਕ ਕੀਤਾ ਜਾਵੇ- ਪੰਨੂ
. . .  1 day ago
ਜਥੇਦਾਰ ਬ੍ਰਹਮਪੁਰਾ ਨੇ ਅਕਾਲੀ ਦਲ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ
. . .  1 day ago
ਚੀਨ ਦੇ ਜਨਤਕ ਸੁਰੱਖਿਆ ਮੰਤਰੀ ਝਾਓ ਨੇ ਮੋਦੀ ਨਾਲ ਕੀਤੀ ਮੁਲਾਕਾਤ
. . .  1 day ago
ਜੰਮੂ-ਕਸ਼ਮੀਰ 'ਚ ਸੁਰੱਖਿਆ ਸਥਿਤੀ ਦੀ ਸਮੀਖਿਆ ਲਈ ਰਾਜਨਾਥ ਸਿੰਘ ਨੇ ਕੀਤੀ ਬੈਠਕ
. . .  1 day ago
ਰਾਕੇਸ਼ ਅਸਥਾਨਾ ਨੇ ਦਿੱਲੀ ਹਾਈਕੋਰਟ 'ਚ ਦਾਇਰ ਕੀਤੀ ਪਟੀਸ਼ਨ
. . .  1 day ago
ਮਾਝੇ ਦੇ ਰੁੱਸੇ ਤਿੰਨ ਟਕਸਾਲੀ ਅਕਾਲੀ ਆਗੂ ਅੱਜ ਕਰ ਸਕਦੇ ਹਨ ਵੱਡਾ ਧਮਾਕਾ
. . .  1 day ago
ਬਾਦਲ ਨੂੰ ਮਾਰਨ ਦੀ ਸਾਜ਼ਿਸ਼ ਰਚਣ ਵਾਲੇ ਜਰਮਨ ਕੋਲੋਂ ਪੁਲਿਸ ਨੇ ਵੱਡੀ ਗਿਣਤੀ 'ਚ ਬਰਾਮਦ ਕੀਤਾ ਅਸਲਾ
. . .  1 day ago
ਸ਼੍ਰੋਮਣੀ ਕਮੇਟੀ ਨੇ ਵਾਪਸ ਬੁਲਾਏ ਸਿੱਖਿਆ ਬੋਰਡ ਦੀ ਸਿਲੇਬਸ ਕਮੇਟੀ 'ਚ ਸ਼ਾਮਲ ਦੋਵੇਂ ਮੈਂਬਰ
. . .  1 day ago
ਪਾਬੰਦੀਸ਼ੁਦਾ ਨਸ਼ਾ ਰੱਖਣ ਦੇ ਦੋਸ਼ 'ਚ ਅਦਾਕਾਰ ਏਜਾਜ ਖ਼ਾਨ ਗ੍ਰਿਫ਼ਤਾਰ
. . .  1 day ago
ਪਾਦਰੀ ਕੁਰੀਆਕੋਸ ਦੇ ਮੌਤ ਦੇ ਮਾਮਲੇ ਦੀ ਜਾਂਚ ਜਾਰੀ ਰਹੇਗੀ- ਡੀ. ਐੱਸ. ਪੀ.
. . .  1 day ago
ਚੋਰਾਂ ਦੀ ਦਹਿਸ਼ਤ, ਇੱਕੋ ਰਾਤ 'ਚ ਦਰਜਨ ਦੇ ਕਰੀਬ ਦੁਕਾਨਾਂ 'ਚ ਕੀਤੀ ਚੋਰੀ
. . .  1 day ago
'ਆਪ' ਦੇ ਖਹਿਰਾ ਅਤੇ ਚੀਮਾ ਧੜਿਆਂ ਦੀ ਅੱਜ ਹੋਵੇਗੀ ਅਹਿਮ ਬੈਠਕ
. . .  1 day ago
ਲੋਕਾਂ ਨੂੰ ਰੇਲਵੇ 'ਚ ਨੌਕਰੀ ਦਿਵਾਉਣ ਦਾ ਝਾਂਸਾ ਦੇਣ ਵਾਲਾ ਫਰਜ਼ੀ ਐੱਸ. ਪੀ. ਅਤੇ ਉਸ ਦਾ ਪਿਤਾ ਗ੍ਰਿਫ਼ਤਾਰ
. . .  1 day ago
ਕੇਰਲ ਦੇ ਮੁੱਖ ਮੰਤਰੀ ਦਾ ਆਰ. ਐੱਸ. ਐੱਸ. 'ਤੇ ਦੋਸ਼- ਸਬਰੀਮਾਲਾ ਮੰਦਰ ਨੂੰ 'ਵਾਰ ਜ਼ੋਨ' ਬਣਾਉਣ ਦੀ ਕੀਤੀ ਕੋਸ਼ਿਸ਼
. . .  1 day ago
ਅਧਿਆਪਕ ਯੂਨੀਅਨ ਵਲੋਂ ਕੈਪਟਨ ਦੇ ਮੁੱਖ ਪ੍ਰਿੰਸੀਪਲ ਸਕੱਤਰ ਨਾਲ ਕੀਤੀ ਜਾਵੇਗੀ ਬੈਠਕ
. . .  1 day ago
ਅੰਮ੍ਰਿਤਸਰ ਰੇਲ ਹਾਦਸੇ ਨੂੰ ਲੈ ਕੇ ਅਕਾਲੀ-ਭਾਜਪਾ ਵਫ਼ਦ ਵਲੋਂ ਰਾਜਪਾਲ ਨਾਲ ਮੁਲਾਕਾਤ
. . .  1 day ago
ਅਬੋਹਰ ਮੰਡੀ 'ਚ ਵਿਜੀਲੈਂਸ ਟੀਮ ਵਲੋਂ ਜਾਂਚ
. . .  1 day ago
ਅੰਮ੍ਰਿਤਸਰ 'ਚ ਗੈਂਗਸਟਰ ਸੰਨੀ ਕਤਲ, ਲੁੱਟ-ਖੋਹ ਦੀਆਂ ਕਈ ਵਾਰਦਾਤਾਂ 'ਚ ਸੀ ਸ਼ਾਮਲ
. . .  1 day ago
ਨਾਗਰਿਕਤਾ ਬਿੱਲ ਨੂੰ ਲੈ ਕੇ 46 ਸੰਗਠਨਾਂ ਨੇ ਕੀਤਾ ਅਸਾਮ ਬੰਦ ਦਾ ਐਲਾਨ
. . .  1 day ago
ਕੁਝ ਸ਼ਰਤਾਂ ਨਾਲ ਸੁਪਰੀਮ ਕੋਰਟ ਨੇ ਪਟਾਕਿਆਂ ਦੀ ਵਿੱਕਰੀ ਨੂੰ ਦਿੱਤੀ ਮਨਜ਼ੂਰੀ
. . .  1 day ago
'ਮਹਾਂਰਿਸ਼ੀ ਵਾਲਮੀਕਿ ਜਯੰਤੀ' ਪੁਰਸਕਾਰ ਨਾਲ ਸਨਮਾਨਿਤ ਕੀਤੇ ਜਾਣਗੇ ਐੱਚ. ਡੀ. ਦੇਵਗੌੜਾ
. . .  1 day ago
ਬਠਿੰਡਾ 'ਚ ਫ਼ੈਕਟਰੀ ਨੂੰ ਲੱਗੀ ਅੱਗ, ਕਰੋੜਾਂ ਦੇ ਨੁਕਸਾਨ ਦਾ ਖ਼ਦਸ਼ਾ
. . .  1 day ago
ਭਾਰਤ ਤੇ ਪਾਕਿਸਤਾਨ ਵਿਚਕਾਰ ਅੱਜ ਡੀ.ਜੀ.ਐਮ.ਓ. ਪੱਧਰ ਦੀ ਹੋਵੇਗੀ ਗੱਲਬਾਤ
. . .  1 day ago
ਲਗਾਤਾਰ ਛੇਵੇਂ ਦਿਨ ਤੇਲ ਦੀਆਂ ਕੀਮਤਾਂ 'ਚ ਹੋਈ ਕਟੌਤੀ
. . .  1 day ago
ਸਕੂਲ ਬੱਸ ਨਾਲ ਹਾਦਸਾ, 2 ਬੱਚਿਆਂ ਦੀ ਮੌਤ, 20 ਜ਼ਖਮੀ
. . .  1 day ago
ਜੱਜ ਦੀ ਪਤਨੀ ਤੋਂ ਬਾਅਦ ਬੇਟੇ ਦੀ ਹੋਈ ਮੌਤ, 10 ਦਿਨ ਪਹਿਲਾ ਗਨਰ ਨੇ ਸ਼ਰੇਆਮ ਮਾਰੀ ਸੀ ਗੋਲੀ
. . .  1 day ago
ਅੱਜ ਦਾ ਵਿਚਾਰ
. . .  1 day ago
ਰਾਜਸਥਾਨ 'ਚ ਜ਼ੀਕਾ ਵਾਇਰਸ ਦੇ 120 ਮਾਮਲੇ ਪਾਜ਼ੀਟਿਵ
. . .  2 days ago
ਕੈਥੋਲਿਕ ਮਿਸ਼ਨ ਨੇ ਫਾਦਰ ਕੁਰੀਆ ਘੋਸ਼ ਦੀ ਮੌਤ ਦੀ ਮੈਜਿਸਟ੍ਰੇਟੀ ਜਾਂਚ ਦੀ ਕੀਤੀ ਮੰਗ - ਫਾਦਰ ਜੋਸਫ
. . .  2 days ago
ਅੰਮ੍ਰਿਤਸਰ ਹਾਦਸੇ 'ਤੇ ਪੰਜਾਬ ਸਰਕਾਰ ਨੂੰ ਕੋਈ ਅਫ਼ਸੋਸ ਨਹੀਂ - ਸੁਖਬੀਰ ਬਾਦਲ
. . .  2 days ago
ਪੁਲਿਸ ਵੱਲੋਂ ਲੁੱਟ-ਖੋਹ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼
. . .  2 days ago
ਰਿਸ਼ਵਤ ਲੈਂਦਾ ਸਹਾਇਕ ਥਾਣੇਦਾਰ ਚੜ੍ਹਿਆ ਵਿਜੀਲੈਂਸ ਅੜਿੱਕੇ
. . .  2 days ago
ਮਨੁੱਖੀ ਅਧਿਕਾਰ ਕਮਿਸ਼ਨ ਨੇ ਅੰਮ੍ਰਿਤਸਰ ਰੇਲ ਹਾਦਸੇ 'ਤੇ ਪੰਜਾਬ ਸਰਕਾਰ ਨੂੰ ਭੇਜਿਆ ਨੋਟਿਸ
. . .  2 days ago
ਸ਼ੁਰੂ ਹੋਈ ਅੰਮ੍ਰਿਤਸਰ ਰੇਲ ਹਾਦਸੇ ਦੀ ਮੈਜਿਸਟਰੇਟ ਜਾਂਚ
. . .  2 days ago
ਰੇਲ ਹਾਦਸੇ 'ਚ ਮਾਰੇ ਗਏ ਲੋਕਾਂ ਦੇ ਵਾਰਸਾਂ ਨੂੰ ਸਿੱਧੂ ਤੇ ਜਾਖੜ ਨੇ ਵੰਡੇ ਮੁਆਵਜ਼ੇ ਦੇ ਚੈੱਕ
. . .  2 days ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 25 ਅੱਸੂ ਸੰਮਤ 550
ਿਵਚਾਰ ਪ੍ਰਵਾਹ: ਹੋਰਾਂ ਦੀਆਂ ਗ਼ਲਤੀਆਂ ਦੀ ਆਲੋਚਨਾ ਜ਼ਰੂਰ ਕੀਤੀ ਜਾਵੇ ਪਰ ਸਾਨੂੰ ਆਪਣੇ ਵੱਲ ਵੀ ਦੇਖਣਾ ਚਾਹੀਦਾ ਹੈ। -ਜਵਾਹਰ ਲਾਲ ਨਹਿਰੂ

ਜਗਰਾਓਂ

ਸਾਂਸਦ ਬਿੱਟੂ ਵਲੋਂ ਨਗਰ ਕੌ ਾਸਲ ਮੁੱਲਾਂਪੁਰ-ਦਾਖਾ ਦੀ ਹਦੂਦ 'ਚ ਕਰੋੜਾਂ ਦੀ ਲਾਗਤ ਵਾਲੇ ਦਰਜਨ ਵਿਕਾਸ ਪ੍ਰੋਜੈਕਟਾਂ ਨੂੰ ਝੰਡੀ

ਮੁੱਲਾਂਪੁਰ-ਦਾਖਾ, 10 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)-ਕੈਪਟਨ ਅਮਰਿੰਦਰ ਸਿੰਘ ਦੀ ਕਾਂਗਰਸ ਸਰਕਾਰ ਵਲੋਂ ਰਾਜ ਦੇ ਵਿਕਾਸ ਪ੍ਰੋਜੈਕਟਾਂ ਵਿਚ ਤੇਜ਼ੀ ਲਿਆਉਣ ਵਾਲੇ ਵੇਰਵਿਆਂ ਦੀ ਗੱਲ ਕਰਦਿਆਂ ਮੈਂਬਰ ਪਾਰਲੀਮੈਂਟ ਰਵਨੀਤ ਸਿੰਘ ਬਿੱਟੂ ਨੇ ਅੱਜ 'ਅਜੀਤ' ਨਾਲ ਵਿਸ਼ੇਸ਼ ਗੱਲਬਾਤ ਸਮੇਂ ਦੱਸਿਆ ਕਿ ਪਿਛਲੀ ਅਕਾਲੀ ਸਰਕਾਰ ਸਮੇਂ ਲੁਧਿਆਣਾ, ਗੋਬਿੰਦਗੜ੍ਹ, ਰਾਜ ਦੇ ਹੋਰ ਬੰਦ ਪਏ ਉਦਯੋਗਾਂ ਵਿਚ ਮੁੜ ਜਾਨ ਪਾਉਣ ਲਈ ਕਾਂਗਰਸ ਸਰਕਾਰ ਵਲੋਂ ਸਨਅਤਾਂ ਨੂੰ ਸਸਤੀ ਬਿਜਲੀ 5 ਰੁਪਏ ਪ੍ਰਤੀ ਯੂਨਿਟ ਮੁਹੱਈਆ ਕਰਵਾਈ ਗਈ ਹੈ, ਉਦਯੋਗ ਚਾਲੂ ਹੋਣ ਨਾਲ ਨੌਜਵਾਨ ਪੀੜ੍ਹੀ ਲਈ ਰੁਜ਼ਗਾਰ ਦੇ ਸਾਧਨ ਵਧਣਗੇ | ਮੈਂਬਰ ਪਾਰਲੀਮੈਂਟ ਰਵਨੀਤ ਸਿੰਘ ਬਿੱਟੂ, ਹਲਕਾ ਦਾਖਾ ਕਾਂਗਰਸ ਇੰਚਾਰਜ ਮੇਜਰ ਸਿੰਘ ਭੈਣੀ, ਸਕੱਤਰ ਪ੍ਰਦੇਸ਼ ਕਾਂਗਰਸ ਮਨਜੀਤ ਸਿੰਘ ਹੰਬੜਾਂ ਵਲੋਂ ਨਗਰ ਕੌਾਸਲ ਮੁੱਲਾਪੁਰ ਦਾਖਾ ਦੀ ਹਦੂਦ ਅੰਦਰ ਕਰੋੜਾਂ ਰੁਪਏ ਦੇ ਵੱਡੇ ਪ੍ਰੋਜੈਕਟ ਨੂੰ ਹਰੀ ਝੰਡੀ ਦੇਣ ਦੀ ਗੱਲ ਕਰਦਿਆਂ ਦੱਸਿਆ ਕਿ ਸਿਹਤ ਸੇਵਾਵਾਂ 'ਚ ਸੁਧਾਰ ਲਈ ਦਾਖਾ ਪ੍ਰਾਇਮਰੀ ਹੈਲਥ ਸੈਂਟਰ ਦੀ ਬਿਲਡਿੰਗ ਦੇ ਬੰਦ ਪਏ ਨਿਰਮਾਣ ਲਈ 1 ਕਰੋੜ ਦਾ ਮੁੜ ਟੈਂਡਰ ਹੋ ਚੁੱਕਾ, ਚਾਲੂ ਹਫ਼ਤੇ ਨਿਰਮਾਣ ਸ਼ੁਰੂ ਕਰਵਾ ਕੇ ਬੜੀ ਜਲਦੀ ਨਵੀਂ ਬਿਲਡਿੰਗ ਵਿਚ ਪੁਰਾਣਾ 10 ਬੈੱਡ ਹਸਪਤਾਲ ਤਬਦੀਲ ਹੋਵੇਗਾ | ਉਨ੍ਹਾਂ ਦੱਸਿਆ ਕਿ 1 ਕਰੋੜ 40 ਲੱਖ ਦੇ ਵਿਕਾਸ ਕੰਮਾਂ ਦਾ ਟੈਂਡਰ ਲੱਗ ਚੁੱਕਾ, 8 ਕਰੋੜ ਵਿਕਾਸ ਕੰਮਾਂ 'ਤੇ ਖਰਚ ਲਈ ਨਵੇਂ ਟੈਂਡਰਾਂ ਨੂੰ ਪ੍ਰਵਾਨਗੀ ਲਈ ਲਿਖਿਆ ਗਿਆ ਹੈ | ਸ਼ਹਿਰ ਲਈ ਜੀਅ ਦਾ ਜੰਜ਼ਾਲ ਬਣੇ ਕੂੜੇ ਵਾਲੇ ਡੰਪ ਨੂੰ ਉਠਾਉਣ ਸਬੰਧੀ ਸਵਾਲ 'ਚ ਸਾਂਸਦ ਬਿੱਟੂ ਕਿਹਾ ਕਿ ਇਸ ਡੰਪ ਨੂੰ ਸੜਕ ਕਿਨਾਰੇ ਤੋਂ ਹਟਾ ਕੇ ਜਾਂਗਪੁਰ ਨੇੜੇ ਨਗਰ ਕੌਾਸਲ ਮੁੱਲਾਂਪੁਰ-ਦਾਖਾ ਦੀ ਮਾਲਕੀ ਵਿਚ ਤਬਦੀਲ ਕੀਤਾ ਜਾ ਰਿਹਾ | ਸ਼ਹਿਰ 'ਚ ਸੀਵਰੇਜ ਦੇ ਅੱਧਵਟੇ ਪ੍ਰੋਜੈਕਟ ਦੀ ਗੱਲ ਕਰਦਿਆਂ ਸਾਂਸਦ ਬਿੱਟੂ ਕਿਹਾ ਕਿ ਇਸ ਪ੍ਰੋਜੈਕਟ 'ਤੇ ਪਹਿਲਾਂ ਭਾਵੇਂ ਕਰੋੜਾਂ ਖਰਚ ਹੋਇਆ ਹੋਵੇ, ਪ੍ਰੰਤੂ ਕਿਸੇ ਗਲੀ-ਮੁਹੱਲੇ ਦਾ ਮੁੱਖ ਪਾਈਪ ਲਾਈਨ ਨਾਲ ਲਿੰਕ ਨਾ ਹੋਣ ਕਰਕੇ ਇਹ ਪ੍ਰੋਜੈਕਟ ਧੇਲੇ ਦਾ ਵੀ ਨਹੀਂ, ਕਾਂਗਰਸ ਸਰਕਾਰ ਇਸ ਅਧੂਰੇ ਪ੍ਰੋਜੈਕਟ ਨੂੰ ਕਿਸੇ ਵੀ ਤਕਨੀਕ ਨਾਲ ਜਲਦੀ ਪੂਰਾ ਕਰੇਗੀ | ਸ਼ਹਿਰ ਅੰਦਰ ਬਿਜਲੀ ਦੀਆਂ ਲਟਕਦੀਆਂ ਤਾਰਾਂ, ਹਵਾ 'ਚ ਖੜ੍ਹੇ ਟਰਾਂਸਫਾਰਮਰ ਦੀ ਗੱਲ ਕਰਦਿਆਂ ਸਾਂਸਦ ਬਿੱਟੂ ਦੱਸਿਆ ਕਿ 5 ਕਰੋੜ ਰੁਪਏ ਦੀ ਲਾਗਤ ਨਾਲ ਸਰਕਾਰ ਸ਼ਹਿਰ 'ਚ ਬਿਜਲੀ ਲਾਈਨਾਂ ਦੀਆਂ ਨਵੀਂਆਂ ਤਾਰਾਂ ਵਿਛਾਉਣ ਜਾ ਰਹੀ ਹੈ | ਮੇਜਰ ਸਿੰਘ ਭੈਣੀ ਦੱਸਿਆ ਕਿ ਸ਼ਹਿਰ ਦੇ ਹਰ ਵਾਰਡ ਅੰਦਰ 3 ਲੱਖ ਭਾਵ 13 ਵਾਰਡਾਂ ਲਈ 39 ਲੱਖ ਕੇਵਲ ਸਟਰੀਟ ਲਾਈਟਾਂ ਉੱਪਰ ਖਰਚ ਹੋਣ ਜਾ ਰਿਹਾ | ਮੈਂਬਰ ਪਾਰਲੀਮੈਂਟ ਰਵਨੀਤ ਸਿੰਘ ਬਿੱਟੂ ਕਿਹਾ ਕਿ ਕਿਸਾਨਾਂ ਦੀ ਸਾਉਣੀ ਫ਼ਸਲ ਝੋਨੇ ਦੀ ਖਰੀਦ, ਅਦਾਇਗੀ, ਚੁਕਾਈ ਲਈ ਕਾਂਗਰਸ ਸਰਕਾਰ ਪੂਰੀ ਤਿਆਰੀ ਵਿਚ ਹੈ | ਸਾਂਸਦ ਬਿੱਟੂ ਨੇ ਜਿਥੇ ਕਿਸਾਨਾਂ ਨੂੰ ਮੰਡੀਆਂ 'ਚ ਸੁੱਕਾ ਝੋਨਾ ਲਿਆਉਣ ਦੀ ਅਪੀਲ ਕੀਤੀ, ਉਥੇ ਸ਼ੈੱਲਰ ਵਪਾਰੀਆਂ ਨੂੰ ਵੀ ਅਪੀਲ ਕੀਤੀ ਕਿ ਚੋਰ ਮੋਰੀਆਂ ਬੰਦ ਕਰਕੇ ਇਮਾਨਦਾਰੀ ਨਾਲ ਕੰਮ ਕੀਤਾ ਜਾਵੇ |

ਰਾਏਕੋਟ ਦੇ ਆੜ੍ਹਤੀਆਂ ਤੇ ਸ਼ੈੱਲਰ ਮਾਲਕਾਂ ਦਾ ਮਾਮਲਾ ਡੀ.ਐਸ.ਪੀ. ਦੇ ਦਰਬਾਰ ਪੁੱਜਿਆ, ਦੋਵੇਂ ਧਿਰਾਂ ਦੇ ਪੱਖ ਸੁਣੇ

ਰਾਏਕੋਟ, 10 ਅਕਤੂਬਰ (ਬਲਵਿੰਦਰ ਸਿੰਘ ਲਿੱਤਰ)-ਦਾਣਾ ਮੰਡੀ ਰਾਏਕੋਟ ਦੇ ਆੜ੍ਹਤੀਆਂ ਅਤੇ ਸ਼ੈੱਲਰ ਮਾਲਕਾਂ ਦੇ ਲੈਣ-ਦੇਣ ਦੇ ਸਬੰਧ ਵਿਚ ਆੜ੍ਹਤੀਆਂ ਨੇ ਤੀਜੇ ਦਿਨ ਧਰਨਾ ਲਗਾਇਆ ਅਤੇ ਡੀ.ਐਸ.ਪੀ ਰਾਏਕੋਟ ਨੂੰ ਮਿਲੇ | ਇਸ ਮੌਕੇ ਆੜ੍ਹਤੀਆ ਐਸੋਸੀਏਸ਼ਨ ਰਾਏਕੋਟ ਦੇ ...

ਪੂਰੀ ਖ਼ਬਰ »

ਫਾਇਨਾਂਸ ਕੰਪਨੀ ਦੇ ਮੁਲਾਜ਼ਮ ਤੋਂ 18160 ਰੁਪਏ ਖੋਹਣ ਵਾਲੇ ਨੌਜਵਾਨਾਂ ਦੀ ਹੋਈ ਪਹਿਚਾਣ

ਸਿੱਧਵਾਂ ਬੇਟ, 10 ਅਕਤੂਬਰ (ਜਸਵੰਤ ਸਿੰਘ ਸਲੇਮਪੁਰੀ)-ਮੋਟਰਸਾਈਕਲ ਸਵਾਰ ਤਿੰਨ ਲੁਟੇਰਿਆਂ ਨੇ ਅੱਜ ਫਿਰ ਦਿਨ-ਦਿਹਾੜੇ ਸਥਾਨਿਕ ਕਸਬੇ ਵਿਚ ਸਥਿੱਤ ਮਿੱਡ ਲੈਂਡ ਮਾਈਕਰੋ ਫਾਇਨਾਂਸ ਕੰਪਨੀ ਦੇ ਮੁਲਾਜ਼ਮਾਂ ਤੋਂ 18160 ਰੁਪਏ ਦੀ ਨਗਦੀ ਖੋਈ ਅਤੇ ਫ਼ਰਾਰ ਹੋ ਗਏ ਪਰ ਥਾਣਾ ...

ਪੂਰੀ ਖ਼ਬਰ »

ਜੋਤ ਪੰਡੋਰੀ ਦਾ ਗੀਤ 'ਖਿਆਲ' 20 ਨੂੰ ਹੋਵੇਗਾ ਰਿਲੀਜ਼-ਅਮਰਜੀਤ ਮੁੱਲਾਂਪੁਰ

ਮੁੱਲਾਂਪੁਰ-ਦਾਖਾ, 10 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)-ਸੰਗੀਤ ਦੇ ਖੇਤਰ ਵਿਚ ਨਵੇਂ ਉਭਰ ਰਹੇ ਗਾਇਕਾਂ ਨੂੰ ਅੱਗੇ ਲਿਆਉਂਦਿਆਂ ਅਲਾਪ ਮਿਊਜ਼ਿਕ ਇੰਟਰਟੇਨਮੈਂਟ ਦੇ ਮਾਲਕ ਅਮਰਜੀਤ ਸਿੰਘ ਮੁੱਲਾਂਪੁਰ ਵਲੋਂ ਕਲਾਕਾਰਾਂ ਦੇ ਹੁਨਰ ਨੂੰ ਨਵੀਂ ਪਹਿਚਾਣ ਦਿੱਤੀ ਜਾ ...

ਪੂਰੀ ਖ਼ਬਰ »

ਮਹਾਰਾਜਾ ਅਗਰਸੇਨ ਦੀ ਜੈਅੰਤੀ ਮਨਾਈ, ਸ਼ੋਭਾ ਯਾਤਰਾ ਕੱਢੀ

ਰਾਏਕੋਟ, 10 ਅਕਤੂਬਰ (ਬਲਵਿੰਦਰ ਸਿੰਘ ਲਿੱਤਰ)-ਮਹਾਰਾਜਾ ਸ੍ਰੀ ਅਗਰਸੇਨ ਜੈਅੰਤੀ ਮਨਾਈ ਗਈ | ਜਿਸ ਦੇ ਸਬੰਧ ਵਿਚ ਅਗਰਵਾਲ ਸਭਾ ਦੀ ਅਗਵਾਈ 'ਚ ਰਾਏਕੋਟ ਵਿਖੇ ਸ਼ੋਭਾ ਯਾਤਰਾ ਕੱਢੀ ਗਈ | ਇਸ ਮੌਕੇ ਸ਼ੋਭਾ ਯਾਤਰਾ ਅਗਰਵਾਲ ਜੰਜ ਘਰ ਤੋਂ ਸ਼ੁਰੂ ਹੋ ਕੇ ਸ਼ਹਿਰ ਦੀਆਂ ...

ਪੂਰੀ ਖ਼ਬਰ »

ਲੜਕਾ-ਲੜਕੀ ਦੇ ਪ੍ਰੇਮ ਸਬੰਧਾਂ ਨੂੰ ਲੈ ਕੇ ਲੜਕੇ ਦੇ ਘਰ 'ਤੇ ਹਮਲਾ

ਜਗਰਾਉਂ/ਚੌਾਕੀਮਾਨ, 10 ਅਕਤੂਬਰ (ਅਜੀਤ ਸਿੰਘ ਅਖਾੜਾ, ਤੇਜਿੰਦਰ ਸਿੰਘ ਚੱਢਾ)-ਇਕ ਲੜਕਾ ਤੇ ਲੜਕੀ ਦੇ ਪ੍ਰੇਮ ਸਬੰਧਾਂ ਨੂੰ ਲੈ ਕੇ ਨਜ਼ਦੀਕੀ ਪਿੰਡ ਕੁਲਾਰ ਵਿਖੇ ਲੜਕੇ ਦੇ ਘਰ 'ਤੇ ਹਮਲਾ ਕਰਨ ਵਾਲੇ ਦਰਜਨ ਦੇ ਕਰੀਬ ਵਿਅਕਤੀਆਂ 'ਤੇ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਪੀ.ਓ. ਸਟਾਫ਼ ਵਲੋਂ ਭਗੌੜਾ ਕਾਬੂ

ਜਗਰਾਉਂ, 10 ਅਕਤੂਬਰ (ਅਜੀਤ ਸਿੰਘ ਅਖਾੜਾ)-ਜਗਰਾਉਂ ਪੀ.ਓ ਸਟਾਫ਼ ਵਲੋਂ ਭਗੌੜਾ ਕਾਬੂ ਕਰਨ ਦੀ ਮੁਹਿੰਮ ਤਹਿਤ ਇਕ ਹੋਰ ਭਗੌੜੇ ਨੂੰ ਕਾਬੂ ਕੀਤਾ ਗਿਆ | ਜਾਣਕਾਰੀ ਅਨੁਸਾਰ ਐਸ.ਐਸ.ਪੀ ਵਰਿੰਦਰ ਸਿੰਘ ਬਰਾੜ, ਐਸ.ਪੀ (ਡੀ) ਤਰਨ ਰਤਨ ਤੇ ਡੀ.ਐਸ.ਪੀ (ਡੀ) ਅਮਨਦੀਪ ਸਿੰਘ ਬਰਾੜ ਦੇ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ 'ਚ ਮੱਲਾਂ ਮਾਰਨ ਵਾਲੀ ਵਿਦਿਆਰਥਣ ਦਾ ਸਨਮਾਨ

ਰਾਏਕੋਟ, 10 ਅਕਤੂਬਰ (ਸੁਸ਼ੀਲ, ਅ.ਪ੍ਰ.)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਪ੍ਰਾਈਵੇਟ ਅਤੇ ਸਰਕਾਰੀ ਪ੍ਰਾਇਮਰੀ ਸਕੂਲਾਂ ਦੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ 'ਚ ਕਰੀਬੀ ਪਿੰਡ ਤਲਵੰਡੀ ਰਾਏ ਦੇ ਸਰਕਾਰੀ ਪ੍ਰਾਇਮਰੀ ਸਕੂਲ ਦੀ ਵਿਦਿਆਰਥਣ ਕਿਰਨਜੀਤ ਕੌਰ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਵਲੋਂ ਪਿੰਡ ਸਹਿਬਾਜ਼ਪੁਰਾ 'ਚ ਕਿਸਾਨ ਸਿਖਲਾਈ ਕੈਂਪ

ਰਾਏਕੋਟ, 10 ਅਕਤੂਬਰ (ਸੁਸ਼ੀਲ, ਲਿੱਤਰ)-ਖੇਤੀਬਾੜੀ ਵਿਭਾਗ ਤੇ ਕਿਸਾਨ ਭਲਾਈ ਵਿਭਾਗ ਬਲਾਕ ਸੁਧਾਰ ਵਲੋਂ ਪਿੰਡ ਸਹਿਬਾਜਪੁਰਾ ਵਿਖੇ ਇਕ ਕਿਸਾਨ ਕੈਂਪ ਲਗਾਇਆ ਗਿਆ, ਜਿਸ ਵਿਚ ਕਿਸਾਨ ਗਰੁੱਪਾਂ ਵਲੋਂ ਤਿਆਰ ਕੀਤੀ ਗਈ ਮਸ਼ੀਨਰੀ ਦੀ ਪ੍ਰਦਰਸ਼ਨੀ ਲਗਾਈ ਗਈ | ਜਿਸ ਵਿਚ ...

ਪੂਰੀ ਖ਼ਬਰ »

ਨੰਬਰਦਾਰ ਨਿਰਮਲ ਸਿੰਘ ਨਮਿੱਤ ਸ਼ਰਧਾਂਜਲੀ ਸਮਾਗਮ

ਹਠੂਰ, 10 ਅਕਤੂਬਰ (ਜਸਵਿੰਦਰ ਸਿੰਘ ਛਿੰਦਾ)-ਉੱਘੇ ਸਮਾਜ ਸੇਵੀ ਅਜੀਤ ਸਿੰਘ ਸਿੱਧੂ ਕੈਨੇਡਾ ਦੇ ਛੋਟੇ ਭਰਾ ਨੰਬਰਦਾਰ ਨਿਰਮਲ ਸਿੰਘ ਸਿੱਧੂ ਨਮਿੱਤ ਗੁਰਦੁਆਰਾ ਬਾਬਾ ਮੱਘਰ ਸਿੰਘ ਪਿੰਡ ਦੇਹੜਕਾ ਵਿਖੇ ਸ਼ਰਧਾਂਜਲੀ ਸਮਾਗਮ ਹੋਇਆ | ਇਸ ਤੋਂ ਪਹਿਲਾਂ ਉਨ੍ਹਾਂ ਨਮਿੱਤ ...

ਪੂਰੀ ਖ਼ਬਰ »

ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ-ਭੈਣੀ

ਚੌਾਕੀਮਾਨ, 10 ਅਕਤੂਬਰ (ਤੇਜਿੰਦਰ ਸਿੰਘ ਚੱਢਾ)-ਪਿੰਡ ਹਾਂਸ ਕਲਾਂ ਵਿਖੇ ਹਲਕਾ ਦਾਖਾ ਦੇ ਇੰਚਾਰਜ ਮੇਜਰ ਸਿੰਘ ਭੈਣੀ ਨੇ ਕਾਂਗਰਸੀ ਵਰਕਰਾਂ ਨਾਲ ਮੀਟਿੰਗ ਕੀਤੀ | ਇਸ ਮੌਕੇ ਸਰਪੰਚ ਰਣਜੀਤ ਸਿੰਘ ਕੋਠੇ ਹਾਂਸ, ਸਰਪੰਚ ਗੁਰਮੇਲ ਸਿੰਘ ਮੋਰਕਰੀਮਾਂ, ਸੀਨੀਅਰ ਕਾਂਗਰਸੀ ...

ਪੂਰੀ ਖ਼ਬਰ »

ਸੁਧਾਰ 'ਚ ਕਿਸਾਨਾਂ ਲਈ ਜਪਾਨੀ ਕੰਪਨੀ ਵਲੋਂ 'ਮੈਕਸ' ਦਾ ਨਵਾਂ ਉਤਪਾਦ ਲਾਂਚ

ਗੁਰੂਸਰ ਸੁਧਾਰ, 10 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)-ਪ੍ਰਸਿੱਧ ਜਪਾਨੀ ਕੰਪਨੀ ਸੂਮੀਟੋਗੀ ਕੈਮੀਕਲ ਇੰਡਸਟਰੀਜ਼ ਦੇ ਅਧਿਕਾਰੀਆਂ ਵਲੋਂ ਕਿਸਾਨਾਂ ਨੂੰ ਕਣਕ ਦੀ ਫ਼ਸਲ ਤੋਂ ਗੁੱਲੀ ਡੰਡੇ ਦੇ ਬਚਾਅ ਲਈ ਸਥਾਨਕ ਕਸਬੇ ਵਿਖੇ ਗੁਰੂ ਨਾਨਕ ਸੀਡ ਸਟੋਰ 'ਤੇ ਕਰਵਾਏ ਇਕ ...

ਪੂਰੀ ਖ਼ਬਰ »

ਪੰਚਾਇਤ ਤੇ ਪ੍ਰਸ਼ਾਸਨ ਦੇ ਲਾਰਿਆਂ ਤੋਂ ਅੱਕੇ ਲੋਕਾਂ ਨੇ ਪੈਸੇ ਖਰਚ ਕੇ ਰਸਤਾ ਚਾਲੂ ਕੀਤਾ

ਸਿੱਧਵਾਂ ਬੇਟ, 10 ਅਕਤੂਬਰ (ਜਸਵੰਤ ਸਿੰਘ ਸਲੇਮਪੁਰੀ)-ਜਦੋਂ ਪੰਚਾਇਤ ਵਿਭਾਗ ਤੇ ਪਿੰਡ ਦੀ ਪੰਚਾਇਤ ਨੇ ਸਿੱਧਵਾਂ ਬੇਟ-ਹੰਬੜਾਂ ਮਾਰਗ ਤੋਂ ਲਾਗਲੇ ਪਿੰਡ ਸਲੇਮਪੁਰਾ ਨੂੰ ਜਾਂਦੀ ਸੰਪਰਕ ਸੜਕ 'ਤੇ ਪਿਛਲੇ ਲੰਬੇ ਸਮੇਂ ਤੋਂ ਖੜੇ ਗੰਦੇ ਪਾਣੀ ਤੋਂ ਦੁਖੀ ਹੋਏ ਲੋਕਾਂ ਦੀ ...

ਪੂਰੀ ਖ਼ਬਰ »

ਆਪਣੀਆਂ ਗਲਤੀਆਂ ਕਾਰਨ ਮਨੁੱਖ ਕੁਦਰਤੀ ਆਫ਼ਤਾਂ ਦਾ ਸਾਹਮਣਾ ਕਰ ਰਿਹੈ-ਸੰਤ ਅਰਵਿੰਦਰ ਸਿੰਘ ਨਾਨਕਸਰ

ਜਗਰਾਉਂ, 10 ਅਕਤੂਬਰ (ਹਰਵਿੰਦਰ ਸਿੰਘ ਖ਼ਾਲਸਾ)-ਨਾਨਕਸਰ ਸੰਪਰਦਾਇ ਦੇ ਮਹਾਂਪੁਰਖ ਸੰਤ ਬਾਬਾ ਅਰਵਿੰਦਰ ਸਿੰਘ ਨਾਨਕਸਰ ਵਾਲਿਆਂ ਦਾ ਗੁਰਦੁਆਰਾ ਬਾਬਾ ਜੋਗੀ ਪੀਰ ਪਿੰਡ ਕਿੱਲੀ ਚਾਹਲ ਵਿਖੇ ਪਹੁੰਚਣ 'ਤੇ ਸੰਗਤਾਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬੱਸੀਆਂ ਦੇ ਸਕੇਟਿੰਗ ਖਿਡਾਰੀ ਨੇ ਜ਼ਿਲ੍ਹੇ 'ਚੋਂ ਤਿੰਨ ਮੈਡਲ ਜਿੱਤੇ

ਰਾਏਕੋਟ, 10 ਅਕਤੂਬਰ (ਬਲਵਿੰਦਰ ਸਿੰਘ ਲਿੱਤਰ)-ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬੱਸੀਆਂ ਦੇ ਰੋਲਰ ਸਕੇਟਿੰਗ ਖਿਡਾਰੀ ਨੇ ਲੁਧਿਆਣਾ ਜ਼ਿਲ੍ਹਾ ਪੱਧਰੀ ਟੂਰਨਾਮੈਂਟ ਵਿਚ 3 ਤਗਮੇ ਜਿੱਤ ਕੇ ਇਤਿਹਾਸ ਸਿਰਜਿਆ ਹੈ | ਇਸ ਵਾਰ ਜ਼ਿਲ੍ਹਾ ਪੱਧਰ ਦੇ ਸਕੇਟਿੰਗ ...

ਪੂਰੀ ਖ਼ਬਰ »

ਪ੍ਰਧਾਨ ਸਤੀਸ਼ ਗੁਪਤਾ ਵਲੋਂ ਡਵਾਈਨ ਮੈਰਿਜ ਪੈਲੇਸ ਦਾ ਉਦਘਾਟਨ

ਚੌਾਕੀਮਾਨ, 10 ਅਕਤੂਬਰ (ਤੇਜਿੰਦਰ ਸਿੰਘ ਚੱਢਾ)-ਪਿੰਡ ਸਿੱਧਵਾਂ ਖੁਰਦ ਦੇ ਨਜ਼ਦੀਕ ਨਵੇਂ ਬਣੇ ਡਵਾਈਨ ਮੈਰਿਜ ਪੈਲੇਸ ਦਾ ਉਦਘਾਟਨ ਸਤੀਸ਼ ਗੁਪਤਾ ਪ੍ਰਧਾਨ ਗਊਸ਼ਾਲਾ ਲੁਧਿਆਣਾ ਨੇ ਕੀਤਾ | ਇਸ ਮੌਕੇ ਸਾਬਕਾ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ, ਚੇਅਰਮੈਨ ਦੀਦਾਰ ਸਿੰਘ ...

ਪੂਰੀ ਖ਼ਬਰ »

ਭੇਦਭਰੀ ਹਾਲਤ 'ਚ ਮਿਲੇ ਡੇਢ ਦਰਜਨ ਮਿ੍ਤਕ ਕਾਵਾਂ ਨੂੰ ਪਸ਼ੂ ਪਾਲਣ ਵਿਭਾਗ ਨੇ ਦਫ਼ਨਾਇਆ

ਗੁਰੂਸਰ ਸੁਧਾਰ, 10 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)-ਸਥਾਨਕ ਕਸਬੇ 'ਚੋਂ ਲੰਘਦੀ ਅਬੋਹਰ ਬਰਾਂਚ ਨਹਿਰ ਦੇ ਮੁੱਖ ਪੁਲ ਦੇ ਨਜ਼ਦੀਕ ਕਿਨਾਰਿਆਂ ਤੋਂ ਭੇਦਭਰੀ ਹਾਲਤ 'ਚ ਮਿ੍ਤਕ ਪਾਏ ਗਏ ਡੇਢ ਦਰਜਨ ਤੋਂ ਜ਼ਿਆਦਾ ਮਿ੍ਤਕ ਕਾਵਾਂ ਨੂੰ ਪਸ਼ੂ ਪਾਲਣ ਵਿਭਾਗ ਵਲੋਂ ਕਾਰਵਾਈ ...

ਪੂਰੀ ਖ਼ਬਰ »

ਮੰਡੀ ਮੁੱਲਾਂਪੁਰ ਸ਼ੈੱਲਰ-ਆੜ੍ਹਤ ਐਸੋ: ਪ੍ਰਧਾਨਾਂ ਵਲੋਂ ਕਿਸਾਨਾਂ ਨੂੰ ਸੁੱਕਾ ਝੋਨਾ ਲਿਆਉਣ ਦੀ ਅਪੀਲ

ਮੁੱਲਾਂਪੁਰ-ਦਾਖਾ, 10 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)-ਮਾਰਕੀਟ ਕਮੇਟੀ ਦਾਖਾ ਅਧੀਨ ਮੁੱਖ ਯਾਰਡ ਦਾਣਾ ਮੰਡੀ ਮੁੱਲਾਂਪੁਰ ਅਤੇ ਹੋਰ ਖਰੀਦ ਕੇਂਦਰਾਂ 'ਚ ਭਾਵੇਂ ਸਾਉਣ ਦੀ ਫ਼ਸਲ ਝੋਨੇ ਦੀ ਆਮਦ ਸ਼ੁਰੂ ਹੋ ਗਈ, ਪ੍ਰੰਤੂ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਦੀਆਂ ...

ਪੂਰੀ ਖ਼ਬਰ »

ਸੀ.ਐਸ.ਇੰਮੀਗ੍ਰੇਸ਼ਨ ਰਾਏਕੋਟ ਕੈਨੇਡਾ ਦੇ ਸਟੱਡੀ ਤੇ ਵਿਜ਼ਟਰ ਵੀਜ਼ਿਆਂ ਰਾਹੀਂ ਪ੍ਰਸਿੱਧ ਹੋਈ

ਰਾਏਕੋਟ, 10 ਅਕਤੂਬਰ (ਬਲਵਿੰਦਰ ਸਿੰਘ ਲਿੱਤਰ)-ਸੀ.ਐਸ.ਇੰਮੀਗ੍ਰੇਸ਼ਨ ਰਾਏਕੋਟ ਮੰਨੀ ਪ੍ਰਮੰਨੀ ਕੰਪਨੀ ਹੈ, ਇਸ ਕੰਪਨੀ ਨੇ ਬਹੁਤ ਹੀ ਥੋੜੇ ਸਮੇਂ ਵਿਚ ਸੈਂਕੜੇ ਵੀਜ਼ੇ ਪ੍ਰਾਪਤ ਕੀਤੇ ਹਨ | ਇਸ ਮੌਕੇ ਕੰਪਨੀ ਦੇ ਮੈਨੇਜਿੰਗ ਡਾਇਰੈਕਟਰ ਰਵਿੰਦਰ ਸਿੰਘ ਮੱਲ੍ਹੀ ਨੇ ...

ਪੂਰੀ ਖ਼ਬਰ »

ਦਾਖਾ ਗਰਾਊਾਡਾਂ 'ਚ 64ਵਾਂ 5 ਰੋਜ਼ਾ ਅੰਤਰ ਜ਼ਿਲ੍ਹਾ ਸਕੂਲ ਫੁੱਟਬਾਲ ਲੜਕੇ-ਲੜਕੀਆਂ ਟੂਰਨਾਮੈਂਟ ਸ਼ੁਰੂ

ਮੁੱਲਾਂਪੁਰ-ਦਾਖਾ, 10 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)-ਪੰਜਾਬ ਸਕੂਲ ਸਿੱਖਿਆ ਬੋਰਡ 64ਵਾਂ ਅੰਤਰ ਜ਼ਿਲ੍ਹਾ ਅੰਡਰ-17 ਲੜਕੇ-ਲੜਕੀਆਂ ਦਾ ਫੁੱਟਬਾਲ ਟੂਰਨਾਮੈਂਟ ਸ਼ਹੀਦ ਕਰਨਲ ਹਰਚਰਨ ਸਿੰਘ ਸੇਖੋਂ ਯਾਦਗਾਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਾਖਾ ਦੇ ਖੇਡ ...

ਪੂਰੀ ਖ਼ਬਰ »

ਦਾਜ ਦਹੇਜ ਦੀ ਮੰਗ ਕਰਨ 'ਤੇ ਪਤੀ ਿਖ਼ਲਾਫ਼ ਮਾਮਲਾ ਦਰਜ

ਜਗਰਾਉਂ, 10 ਅਕਤੂਬਰ (ਅਜੀਤ ਸਿੰਘ ਅਖਾੜਾ)-ਜਗਰਾਉਂ ਥਾਣਾ ਮਹਿਲਾ ਵਿੰਗ 'ਚ ਇਕ ਪਤਨੀ ਵਲੋਂ ਆਪਣੇ ਪਤੀ ਖਿਲਾਫ਼ ਦਾਜ ਦਹੇਜ ਦੀ ਮੰਗ ਕਰਨ ਦਾ ਦੋਸ਼ ਲਗਾਇਆ ਗਿਆ ਹੈ | ਜਾਣਕਾਰੀ ਅਨੁਸਾਰ ਮਨਵੀਰ ਕੌਰ ਪੱੁਤਰੀ ਰਾਮ ਸ਼ਰਨ ਵਾਸੀ ਰਸੂਲਪੁਰ ਜੰਡੀ ਨੇ ਦੱਸਿਆ ਕਿ ਉਸਦਾ ਵਿਆਹ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਬਾਸੀਆਂ ਬੇਟ ਨੂੰ ਫਰਨੀਚਰ ਦਾਨ

ਮੁੱਲਾਂਪੁਰ-ਦਾਖਾ, 10 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)-ਸਰਕਾਰੀ ਪ੍ਰਾਇਮਰੀ ਸਕੂਲ ਬਾਸੀਆਂ ਬੇਟ ਨੂੰ ਦੁੱਧ ਉਤਪਾਦਕ ਸਹਿਕਾਰੀ ਸਭਾ ਬਾਸੀਆਂ ਬੇਟ ਵਲੋਂ ਸੈਕਟਰੀ ਵਿਕਰਮਜੀਤ ਸਿੰਘ ਬਾਸੀਆਂ ਦੀ ਅਗਵਾਈ ਹੇਠ ਅਲਮਾਰੀ, ਕੁਰਸੀਆਂ, ਟੇਬਲ ਅਤੇ ਹੋਰ ਫਰਨੀਚਰ ਦਾਨ ...

ਪੂਰੀ ਖ਼ਬਰ »

ਭੈਣੀ ਨੇ ਸਿੱਧਵਾਂ ਬੇਟ ਦੇ ਮੁੱਖ ਖ਼ਰੀਦ ਕੇਂਦਰ ਵਿਖੇ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ

ਸਿੱਧਵਾਂ ਬੇਟ, 10 ਅਕਤੂਬਰ (ਜਸਵੰਤ ਸਿੰਘ ਸਲੇਮਪੁਰੀ)-ਪੰਜਾਬ ਪ੍ਰਦੇਸ਼ ਕਾਂਗਰਸ ਦੇ ਜਨਰਲ ਸਕੱਤਰ ਤੇ ਹਲਕਾ ਦਾਖਾ ਇੰਚਾਰਜ ਮੇਜਰ ਸਿੰਘ ਭੈਣੀ ਨੇ ਦਫ਼ਤਰ ਮਾਰਕਿਟ ਕਮੇਟੀ ਸਿੱਧਵਾਂ ਬੇਟ ਦੇ ਸਥਾਨਿਕ ਮੁੱਖ ਖ਼ਰੀਦ ਕੇਂਦਰ ਵਿਖੇ ਮਿੱਤਲ ਟ੍ਰੇਡਿੰਗ ਕੰਪਨੀ ਦੇ ਫੜ੍ਹ ...

ਪੂਰੀ ਖ਼ਬਰ »

ਦਾਖਾ ਪੁਲਿਸ ਵਲੋਂ ਟੀ-ਪੁਆਇੰਟਾਂ 'ਤੇ ਵਿਸ਼ੇਸ਼ ਨਾਕਾ ਚੈਕਿੰਗ

ਮੁੱਲਾਂਪੁਰ-ਦਾਖਾ, 10 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)-ਤਿਉਹਾਰਾਂ ਅਤੇ ਸਾਉਣੀ ਦੀ ਫ਼ਸਲ ਵਾਲੇ ਸੀਜ਼ਨ ਵਿਚ ਮਾੜੈ ਅਨਸਰਾਂ ਦੀ ਲੁੱਟ ਖੋਹ ਨੀਅਤ 'ਚ ਵਾਧੇ ਨੂੰ ਦੇਖਦਿਆਂ ਥਾਣਾ ਦਾਖਾ ਐੱਸ.ਐੱਚ.ਓ ਇੰਦਰਜੀਤ ਸਿੰਘ ਵਲੋਂ ਸ਼ਹਿਰ ਦੇ ਅਹਿਮ ਟੀ-ਪੁਆਇੰਟ ਅਤੇ ਬੈਂਕਾਂ ...

ਪੂਰੀ ਖ਼ਬਰ »

ਕੁਲ ਹਿੰਦ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਵਲੋਂ ਕਿਸਾਨੀ ਮਸਲਿਆਂ ਸਬੰ ਧੀ ਮਾਰਕੀਟ ਕਮੇਟੀ ਰਾਏਕੋਟ ਨੂੰ ਮੰਗ ਪੱਤਰ ਦਿੱਤਾ

ਰਾਏਕੋਟ, 10 ਅਕਤੂਬਰ (ਬਲਵਿੰਦਰ ਸਿੰਘ ਲਿੱਤਰ)-ਕੁੱਲ ਹਿੰਦ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਵਲੋਂ ਮਾਰਕੀਟ ਕਮੇਟੀ ਦੇ ਸਕੱਤਰਾਂ ਨੂੰ ਕਿਸਾਨੀ ਮਸਲਿਆਂ ਸਬੰਧੀ ਮੰਗ ਪੱਤਰ ਦਿੱਤੇ ਗਏ | ਜਿਸ ਤਹਿਤ ਰਾਏਕੋਟ ਵਿਖੇ ਮਾਰਕੀਟ ਕਮੇਟੀ 'ਚ ਕੁੱਲ ਹਿੰਦ ਕਿਸਾਨ ਸੰਘਰਸ਼ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਪੰਡੋਰੀ ਵਿਖੇ ਖੇਡਾਂ ਸ਼ੁਰੂ

ਚੌਾਕੀਮਾਨ, 10 ਅਕਤੂਬਰ (ਤੇਜਿੰਦਰ ਸਿੰਘ ਚੱਢਾ)-ਸਰਕਾਰੀ ਹਾਈ ਸਕੂਲ ਪੰਡੋਰੀ ਵਿਖੇ 64ਵੀਆਂ 4 ਦਿਨਾਂ ਫੁੱਟਬਾਲ ਅੰਡਰ 17 ਜ਼ਿਲ੍ਹਾ ਸਕੂਲ ਖੇਡਾਂ ਪੰਡੋਰੀ ਵਿਖੇ ਸ਼ੁਰੂ ਹੋਈਆਂ, ਜਿਨ੍ਹਾਂ ਦਾ ਉਦਘਾਟਨ ਸਮਾਜ ਸੇਵੀ ਪਰਮਜੀਤ ਸਿੰਘ ਸਿੱਧੂ ਪੰਡੋਰੀ ਨੇ ਕੀਤਾ | ਇਸ ਮੌਕੇ ...

ਪੂਰੀ ਖ਼ਬਰ »

ਬਲਬੀਰ ਮਾਨ ਪਾਵਰ ਕਾਰਪੋਰੇਸ਼ਨ 'ਚ ਪਦ-ਉੱਨਤ ਜੇ.ਈ. ਬਣੇ

ਮੁੱਲਾਂਪੁਰ-ਦਾਖਾ, 10 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)-ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਦੇ ਵਧੀਕ ਜੇ.ਈ, ਪੀ.ਐੱਸ.ਈ.ਬੀ ਇੰਪਲਾਈਜ਼ ਫੈਡਰੇਸ਼ਨ (ਏਟਕ) ਦੇ ਜ਼ੋਨ ਕਨਵੀਨਰ ਬਲਬੀਰ ਸਿੰਘ ਮਾਨ ਨੂੰ ਮਹਿਕਮੇ ਵਲੋਂ ਜੇ.ਈ (ਜੂਨੀਅਰ ਇੰਜਨੀਅਰ) ਪਦ ਉੱਨਤ ਕਰ ਦੇਣ 'ਤੇ ਬਲਬੀਰ ...

ਪੂਰੀ ਖ਼ਬਰ »

ਪੰਜਾਬ ਸਰਕਾਰ ਕਿਸਾਨਾਂ ਦੀ ਫ਼ਸਲ ਦਾ ਇਕ-ਇਕ ਦਾਣਾ ਖ਼ਰੀਦੇਗੀ-ਭੈਣੀ

ਚੌਾਕੀਮਾਨ, 10 ਅਕਤੂਬਰ (ਤੇਜਿੰਦਰ ਸਿੰਘ ਚੱਢਾ)-ਪੰਜਾਬ ਸਰਕਾਰ ਨੇ ਕਿਸਾਨਾਂ ਨਾਲ ਜੋ ਵਾਅਦੇ ਕੀਤੇ ਸਨ, ਉਹ ਇਕ-ਇਕ ਕਰਕੇ ਜਿੱਥੇ ਪੂਰਾ ਕਰ ਰਹੀ ਹੈ, ਉੱਥੇ ਹੀ ਉਨ੍ਹਾਂ ਦੀ ਝੋਨੇ ਦੀ ਫ਼ਸਲ ਨੂੰ ਮੰਡੀਆਂ ਵਿਚ ਰੁਲਣ ਨਹੀਂ ਦਿੱਤਾ ਜਾਵੇਗਾ ਤੇ ਝੋਨੇ ਦਾ ਇਕ-ਇਕ ਦਾਣਾ ...

ਪੂਰੀ ਖ਼ਬਰ »

ਸਿਗਰਟਨੋਸ਼ੀ ਤੇ ਤੰਬਾਕੂ ਦੀ ਵਰਤੋਂ ਦੰਦਾਂ ਮਸੂੜਿਆਂ ਲਈ ਘਾਤਕ-ਡਾ: ਬਾਲੀ

ਇਆਲੀ/ਥਰੀਕੇ, 10 ਅਕਤੂਬਰ (ਰਾਜ ਜੋਸ਼ੀ)-ਗੁਰੂ ਨਾਨਕ ਦਰਬਾਰ ਪਿੰਡ ਝਾਂਡੇ ਵਿਖੇ ਦੰਦਾਂ ਦੇ ਰੋਗਾਂ ਦੇ ਮਾਹਿਰ ਡਾ: ਵਿਕਰਮ ਬਾਲੀ (ਬਾਲੀ ਡੈਂਟਲ ਕਲੀਨਿਕ ਫੁਆਰਾ ਚੌਾਕ) ਦੀ ਟੀਮ ਵਲੋਂ ਦੰਦਾਂ ਦੀ ਦੇਖ-ਭਾਲ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਅਤੇ ਦੰਦਾਂ ਮਸੂੜਿਆਂ ਦੀਆਂ ...

ਪੂਰੀ ਖ਼ਬਰ »

ਏਸ਼ੀਆ ਮਹਾਂਦੀਪ ਦੀ ਦੂਜੀ ਸਭ ਤੋਂ ਵੱਡੀ ਮੰਡੀ ਜਗਰਾਉਂ 'ਚ ਝੋਨੇ ਦੀ ਖ਼ਰੀਦ ਸ਼ੁਰੂ

ਜਗਰਾਉਂ, 10 ਅਕਤੂਬਰ (ਗੁਰਦੀਪ ਸਿੰਘ ਮਲਕ)-ਏਸ਼ੀਆ ਮਹਾਂਦੀਪ ਦੀ ਦੂਜੀ ਸਭ ਤੋਂ ਵੱਡੀ ਅਨਾਜ਼ ਮੰਡੀ ਜਗਰਾਉਂ 'ਚ ਝੋਨੇ ਦੀ ਸਰਕਾਰੀ ਖ਼ਰੀਦ ਸਾਬਕਾ ਮੰਤਰੀ ਮਲਕੀਤ ਸਿੰਘ ਦਾਖਾ ਵਲੋਂ ਸ਼ੁਰੂ ਕਰਵਾਈ ਗਈ | ਆੜ੍ਹਤੀਆਂ ਐਸੋਸੀਏਸ਼ਨ, ਸੈਮਾਲਕ, ਆੜ੍ਹਤੀਏ, ਕਾਂਗਰਸੀ ਆਗੂਆਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX