ਤਾਜਾ ਖ਼ਬਰਾਂ


ਸਿਵਲ ਹਸਪਤਾਲ ਵਿਖੇ ਅਣਪਛਾਤੇ ਵਿਅਕਤੀ ਦੀ ਮੌਤ
. . .  2 minutes ago
ਹਰਿਆਣਾ, 11 ਦਸੰਬਰ (ਹਰਮੇਲ ਸਿੰਘ ਖੱਖ)-ਸਿਵਲ ਹਸਪਤਾਲ ਹੁਸ਼ਿਆਰਪੁਰ ਵਿਖੇ ਅਣਪਛਾਤੇ ਵਿਅਕਤੀ ਦੀ ਮੌਤ ਹੋ ਜਾਣ ਦੀ ਖ਼ਬਰ ਮਿਲੀ ਹੈ।
ਮੱਧ ਪ੍ਰਦੇਸ਼ ਵਿਧਾਨ ਸਭਾ ਚੋਣਾਂ : ਭਾਜਪਾ ਦੇ ਆਕਾਸ਼ ਕੈਲਾਸ਼ ਵਿਜੈਵਰਗੀਆ ਨੇ 7 ਹਜ਼ਾਰ ਵੋਟਾਂ ਨਾਲ ਕੀਤੀ ਜਿੱਤ ਹਾਸਲ
. . .  7 minutes ago
ਮੰਤਰੀ ਮੰਡਲ ਵੱਲੋਂ ਸ਼ਿਲੌਂਗ ਹਿੰਸਾ 'ਚ ਜਾਇਦਾਦ ਨੂੰ ਹੋਏ ਨੁਕਸਾਨ ਵਾਸਤੇ ਸਿੱਖ ਭਾਈਚਾਰੇ ਲਈ ਮੁਆਵਜ਼ੇ ਨੂੰ ਪ੍ਰਵਾਨਗੀ
. . .  11 minutes ago
ਚੰਡੀਗੜ੍ਹ, 11 ਦਸੰਬਰ- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ 'ਚ ਪੰਜਾਬ ਮੰਤਰੀ ਮੰਡਲ ਨੇ ਸ਼ਿਲੌਂਗ ਵਿਖੇ ਹਿੰਸਾ 'ਚ ਜਾਇਦਾਦ ਨੂੰ ਹੋਏ ਨੁਕਸਾਨ ਵਾਸਤੇ ਸਿੱਖ ਭਾਈਚਾਰੇ ਨੂੰ ਮੁਆਵਜ਼ੇ ਵਜੋਂ 60 ਲੱਖ ਰੁਪਏ ਮੁਹੱਈਆ ਕਰਵਾਉਣ ਲਈ ਰਾਹਤ 'ਤੇ ਮੁੜ....
ਬਰਗਾੜੀ ਮੋਰਚੇ ਨੇ ਪੰਜਾਬ ਹੀ ਨਹੀਂ ਪੁਰੀ ਦੁਨੀਆ 'ਚ ਜਿੱਤ ਦੀ ਵੱਡੀ ਮਿਸਾਲ ਕੀਤੀ ਪੇਸ਼ : ਧਿਆਨ ਸਿੰਘ ਮੰਡ
. . .  22 minutes ago
ਅੰਮ੍ਰਿਤਸਰ, 11 ਦਸੰਬਰ (ਰਾਜੇਸ਼ ਕੁਮਾਰ) : ਬਰਗਾੜੀ ਮੋਰਚੇ ਦੀ ਸਮਾਪਤੀ ਤੋਂ ਬਾਅਦ ਅੱਜ ਇੱਥੇ ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਥਕ ਸੰਗਠਨਾਂ ਨਾਲ ਅਰਦਾਸ ਕਰਨ ਪਹੁੰਚੇ ਸਰਬੱਤ ਖ਼ਾਲਸਾ ਵਲੋਂ ਥਾਪੇ ਗਏ ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਕਿਹਾ ਕਿ.....
ਵਿਧਾਨ ਸਭਾ ਚੋਣ ਨਤੀਜੇ : 5 ਸੂਬਿਆਂ 'ਚੋਂ ਭਾਜਪਾ ਬਾਹਰ
. . .  28 minutes ago
ਵਿਧਾਨ ਸਭਾ ਚੋਣ ਨਤੀਜੇ : 5 ਸੂਬਿਆਂ 'ਚੋਂ ਭਾਜਪਾ ਬਾਹਰ
ਅੱਤਵਾਦੀ ਹਮਲੇ 'ਚ ਸ਼ਹੀਦ ਹੋਏ ਪੁਲਿਸ ਜਵਾਨਾਂ ਦੀ ਗਿਣਤੀ ਵੱਧ ਕੇ ਹੋਈ 4
. . .  42 minutes ago
ਸ੍ਰੀਨਗਰ, 11 ਦਸੰਬਰ - ਜੰਮੂ ਕਸ਼ਮੀਰ ਦੇ ਸ਼ੋਪੀਆਂ ਸਥਿਤ ਜੈਨਪੋਰਾ 'ਚ ਅੱਤਵਾਦੀਆਂ ਵਲੋਂ ਪੁਲਿਸ ਪੋਸਟ 'ਤੇ ਹੋਏ ਹਮਲੇ 'ਚ ਸ਼ਹੀਦ ਹੋਏ ਪੁਲਿਸ ਜਵਾਨਾਂ ਦੀ ਗਿਣਤੀ ਵੱਧ ਕੇ 4 ਹੋ ਗਈ.....
ਆਈ.ਈ.ਡੀ. ਧਮਾਕੇ 'ਚ ਜ਼ਖਮੀ ਹੋਏ ਜਵਾਨ ਨੂੰ ਹੈਲੀਕਾਪਟਰ ਰਾਹੀ ਲਿਜਾਇਆ ਗਿਆ ਰਾਏਪੁਰ
. . .  52 minutes ago
ਰਾਏਪੁਰ, 11 ਦਸੰਬਰ- ਸੁਕਮਾ ਦੇ ਚਿੰਤਾ ਗੁਫ਼ਾ 'ਚ ਹੋਏ ਆਈ.ਈ.ਡੀ. ਧਮਾਕੇ 'ਚ ਜ਼ਖਮੀ ਹੋਏ ਸੀ.ਆਰ.ਪੀ.ਐਫ. ਜਵਾਨ ਨੂੰ ਹੈਲੀਕਾਪਟਰ ਰਾਹੀਂ ਰਾਏਪੁਰ ਲਿਜਾਇਆ ਗਿਆ ....
ਵਿਧਾਨ ਸਭਾ ਚੋਣ ਨਤੀਜੇ : ਤਿੰਨ ਰਾਜਾਂ ਵਿਚ ਕਾਂਗਰਸ ਵੱਲੋਂ ਸਰਕਾਰ ਬਣਾਉਣ ਦਾ ਅੰਦੇਸ਼ਾ
. . .  about 1 hour ago
ਵਿਧਾਨ ਸਭਾ ਚੋਣ ਨਤੀਜੇ : ਤਿੰਨ ਰਾਜਾਂ ਵਿਚ ਕਾਂਗਰਸ ਵੱਲੋਂ ਸਰਕਾਰ ਬਣਾਉਣ ਦਾ ਅੰਦੇਸ਼ਾ...
ਵਿਧਾਨ ਸਭਾ ਸੈਸ਼ਨ ਦੌਰਾਨ ਕੈਪਟਨ ਤੋਂ ਚੋਣ ਵਾਅਦਿਆਂ ਦਾ ਮੰਗਿਆ ਜਾਵੇਗਾ ਹਿਸਾਬ - ਚੀਮਾ
. . .  about 1 hour ago
ਸੰਗਰੂਰ, 11 ਦਸੰਬਰ (ਧੀਰਜ ਪਸ਼ੋਰੀਆ)- ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ 13 ਦਸੰਬਰ ਨੂੰ ਸ਼ੁਰੂ ਹੋ ਰਿਹਾ ਹੈ। ਪੰਜਾਬ ਵਿਧਾਨ ਸਭਾ ਦਾ ਸੈਸ਼ਨ ਬੇਸ਼ੱਕ ਬਹੁਤ ਘੱਟ ਸਮੇਂ ਲਈ ਬੁਲਾਇਆ ਗਿਆ ਹੈ ਪਰ ਫਿਰ ਵੀ ਵਿਧਾਨ.....
ਮੱਧ ਪ੍ਰਦੇਸ਼ 'ਚ ਕਾਂਗਰਸ ਨੂੰ ਬੜ੍ਹਤ, ਰਾਜਸਥਾਨ ਤੇ ਛਤੀਸਗੜ੍ਹ 'ਚ ਪਾਰਟੀ ਨੂੰ ਬਹੁਮਤ
. . .  about 1 hour ago
ਮੱਧ ਪ੍ਰਦੇਸ਼ 'ਚ ਕਾਂਗਰਸ ਨੂੰ ਬੜ੍ਹਤ, ਰਾਜਸਥਾਨ ਤੇ ਛਤੀਸਗੜ੍ਹ 'ਚ ਪਾਰਟੀ ਨੂੰ ਬਹੁਮਤ...
ਰਿਸ਼ਵਤ ਲੈਂਦਿਆਂ ਗੁਰੂਹਰਸਹਾਏ ਦਾ ਕਾਨੂੰਗੋ ਵਿਜੀਲੈਂਸ ਵੱਲੋਂ ਕਾਬੂ
. . .  about 1 hour ago
ਗੁਰੂਹਰਸਹਾਏ, 11 ਦਸੰਬਰ (ਹਰਚਰਨ ਸਿੰਘ ਸੰਧੂ) - ਗੁਰੂਹਰਸਹਾਏ ਵਿਖੇ ਤਾਇਨਾਤ ਇੱਕ ਕਾਨੂੰਗੋ ਨੂੰ ਰਿਸ਼ਵਤ ਲੈਣ ਬਦਲੇ ਵਿਜੀਲੈਂਸ ਵਿਭਾਗ ਵੱਲੋਂ ਕਾਬੂ ਕੀਤਾ ਗਿਆ ਹੈ। ਜਾਣਕਾਰੀ ਦੇ ਅਨੁਸਾਰ, ਇੱਕ ਕਿਸਾਨ ਦਾ ਕੰਮ ਨਾ ਕਰਨ ਬਦਲੇ ਕਾਨੂੰਗੋ ਵੱਲੋਂ ਰਿਸ਼ਵਤ ਦੀ.....
ਕਾਂਗਰਸ ਦੇ ਜਿੱਤੇ ਵਿਧਾਇਕ ਭਲਕੇ ਕਰਨਗੇ ਬੈਠਕ
. . .  about 1 hour ago
ਨਵੀਂ ਦਿੱਲੀ, 11 ਦਸੰਬਰ - ਛੱਤੀਸਗੜ੍ਹ ਤੇ ਰਾਜਸਥਾਨ 'ਚ ਵਿਧਾਨ ਸਭਾ ਚੋਣ ਨਤੀਜਿਆਂ 'ਚ ਕਾਂਗਰਸ ਨੂੰ ਮਿਲ ਰਹੀ ਸ਼ਾਨਦਾਰ ਜਿੱਤ ਨੂੰ ਲੈ ਕੇ ਇੱਥੋਂ ਦੇ ਜੇਤੂ ਕਾਂਗਰਸ ਵਿਧਾਇਕ ਭਲਕੇ ਰਾਏਪੁਰ ਤੇ ਜੈਪੁਰ 'ਚ ਬੈਠਕ ਕਰਨ ਜਾ ਰਹੇ...
ਰਾਜਸਥਾਨ ਦੇ ਸੰਘਰੀਆ ਵਿਧਾਨ ਸਭਾ ਹਲਕੇ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਗੁਰਦੀਪ ਸ਼ਾਹਪੀਣੀਂ ਜਿੱਤੇ
. . .  about 2 hours ago
ਰਾਜਸਥਾਨ ਦੇ ਸੰਘਰੀਆ ਵਿਧਾਨ ਸਭਾ ਹਲਕੇ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਗੁਰਦੀਪ...
ਲੁਧਿਆਣਾ 'ਚ ਕਾਂਗਰਸੀ ਵਰਕਰਾਂ ਨੇ ਮਨਾਇਆ ਜਸ਼ਨ
. . .  about 2 hours ago
ਲੁਧਿਆਣਾ, 11 ਦਸੰਬਰ- ਰਾਜਸਥਾਨ, ਮੱਧ ਪ੍ਰਦੇਸ਼ ਅਤੇ ਛੱਤੀਸਗੜ੍ਹ 'ਚ ਕਾਂਗਰਸ ਦੇ ਸ਼ਾਨਦਾਰ ਪ੍ਰਦਰਸ਼ਨ ਕਾਰਨ ਪਾਰਟੀ ਵਰਕਰਾਂ 'ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਇਸੇ ਦੇ ਚੱਲਦਿਆਂ ਲੁਧਿਆਣਾ ਦੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਦੀ ਅਗਵਾਈ 'ਚ ਪਾਰਟੀ...
ਅੱਤਵਾਦੀ ਹਮਲੇ ਵਿਚ ਤਿੰਨ ਪੁਲਿਸ ਜਵਾਨ ਹਲਾਕ
. . .  about 2 hours ago
ਸ੍ਰੀਨਗਰ, 11 ਦਸੰਬਰ - ਜੰਮੂ ਕਸ਼ਮੀਰ ਦੇ ਸ਼ੋਪੀਆਂ ਸਥਿਤ ਜੈਨਪੋਰਾ 'ਚ ਅੱਤਵਾਦੀਆਂ ਵਲੋਂ ਪੁਲਿਸ ਪੋਸਟ 'ਤੇ ਹੋਏ ਹਮਲੇ 'ਚ ਤਿੰਨ ਪੁਲਿਸ ਜਵਾਨ ਹਲਾਕ ਹੋ ਗਏ...
ਵਿਧਾਨ ਸਭਾ ਚੋਣ ਨਤੀਜੇ : ਮੋਦੀ ਦੇ ਕਾਂਗਰਸ ਮੁਕਤ ਭਾਰਤ ਦਾ ਸੁਪਨਾ ਟੁੱਟਿਆ
. . .  about 2 hours ago
ਚੋਣ ਨਤੀਜੇ : ਰਾਜਸਥਾਨ 'ਚ ਕਾਂਗਰਸ ਨੇ ਮਾਰੀ ਬਾਜ਼ੀ, ਮੱਧ ਪ੍ਰਦੇਸ਼ 'ਚ ਬਸਪਾ ਬਣੀ ਕਿੰਗਮੇਕਰ
. . .  about 2 hours ago
ਅੰਮ੍ਰਿਤਸਰ ਦੇ ਪਿੰਡ ਜੱਜੇ ਨੇ ਸਰਬ ਸੰਮਤੀ ਨਾਲ ਚੁਣਿਆ ਸਰਪੰਚ
. . .  about 3 hours ago
ਚੋਣ ਨਤੀਜੇ : ਮੱਧ ਪ੍ਰਦੇਸ਼ 'ਚ ਸਖ਼ਤ ਮੁਕਾਬਲਾ ਜਾਰੀ, ਭਾਜਪਾ 115 ਸੀਟਾਂ, ਕਾਂਗਰਸ 105 ਸੀਟਾਂ ਤੇ ਹੋਰ 10 ਸੀਟਾਂ 'ਤੇ ਅੱਗੇ
. . .  about 3 hours ago
ਟੀ. ਆਰ. ਐੱਸ. ਦੇ ਪ੍ਰਧਾਨ ਅਤੇ ਤੇਲੰਗਾਨਾ ਦੇ ਮੁੱਖ ਮੰਤਰੀ ਕੇ. ਚੰਦਸ਼ੇਖਰ ਰਾਓ 50,000 ਤੋਂ ਵੱਧ ਵੋਟਾਂ ਨਾਲ ਜਿੱਤੇ
. . .  about 3 hours ago
ਚੋਣ ਨਤੀਜੇ : ਛੱਤੀਸਗੜ੍ਹ 'ਚ ਕਾਂਗਰਸ 64 ਸੀਟਾਂ ਤੇ ਭਾਜਪਾ 20 ਸੀਟਾਂ 'ਤੇ ਅੱਗੇ
. . .  about 3 hours ago
ਕੈਪਟਨ ਨੇ ਪੰਚਾਇਤੀ ਚੋਣਾਂ ਦਾ ਐਲਾਨ ਦਸੰਬਰ 'ਚ ਕਰਵਾ ਕੇ ਸਿੱਖ ਕੌਮ ਨਾਲ ਕਮਾਇਆ ਧ੍ਰੋਹ- ਲੌਂਗੋਵਾਲ
. . .  about 3 hours ago
ਚੋਣ ਨਤੀਜੇ : ਮੱਧ ਪ੍ਰਦੇਸ਼ 'ਚ ਬਸਪਾ ਦੇ ਸੰਪਰਕ 'ਚ ਕਾਂਗਰਸ, ਰਾਜਸਥਾਨ 'ਚ ਆਜ਼ਾਦ ਉਮੀਦਵਾਰਾਂ ਦੇ ਸੰਪਰਕ 'ਚ ਪਾਈਲਟ
. . .  about 3 hours ago
ਰਾਜਸਥਾਨ 'ਚ ਕਾਂਗਰਸ 100 ਸੀਟਾਂ ਅਤੇ ਭਾਜਪਾ 73 ਸੀਟਾਂ 'ਤੇ ਅੱਗੇ
. . .  about 4 hours ago
ਨਾਭਾ ਜੇਲ੍ਹ 'ਚ ਭੇਦਭਰੀ ਹਾਲਤ 'ਚ ਮ੍ਰਿਤਕ ਹੋਏ ਸੁਖਪ੍ਰੀਤ ਸਿੰਘ ਦੇ ਅੰਤਿਮ ਸੰਸਕਾਰ ਮੌਕੇ ਜੇਲ੍ਹ ਪ੍ਰਸ਼ਾਸਨ ਖਿਲਾਫ਼ ਨਾਅਰੇਬਾਜ਼ੀ
. . .  about 4 hours ago
ਪੰਜਾਬੀ ਯੂਨੀਵਰਸਿਟੀ 'ਚ ਧਰਨੇ 'ਤੇ ਬੈਠੀ ਗਰਭਵਤੀ ਪੀ.ਐੱਚ. ਡੀ.ਸਕਾਲਰ, ਗਾਈਡ 'ਤੇ ਲਾਇਆ ਦੋਸ਼
. . .  about 4 hours ago
ਚੋਣ ਨਤੀਜੇ : ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਸੋਨੀਆ ਗਾਂਧੀ ਦੀ ਰਿਹਾਇਸ਼ 10 ਜਨਪਥ ਪੁੱਜੇ
. . .  about 4 hours ago
ਚੋਣ ਨਤੀਜੇ : ਮੱਧ ਪ੍ਰਦੇਸ਼ 'ਚ ਸਖਤ ਮੁਕਾਬਲਾ ਜਾਰੀ, ਭਾਜਪਾ 109, ਕਾਂਗਰਸ 110 ਸੀਟਾਂ 'ਤੇ ਅੱਗੇ
. . .  about 4 hours ago
ਚੋਣ ਨਤੀਜੇ : ਸੂਤਰਾਂ ਮੁਤਾਬਿਕ ਕਾਂਗਰਸ ਦੇ ਸਚਿਨ ਪਾਈਲਟ ਰਾਜਸਥਾਨ 'ਚ 8 ਆਜ਼ਾਦ ਉਮੀਦਵਾਰਾਂ ਨਾਲ ਕਰ ਰਹੇ ਹਨ ਮੁਲਾਕਾਤ
. . .  about 4 hours ago
ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਗਿਆ ਨੌਵੇਂ ਪਾਤਸ਼ਾਹ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਨਗਰ ਕੀਰਤਨ
. . .  about 4 hours ago
ਨਿਆਇਕ ਹਿਰਾਸਤ 'ਚ ਭੇਜੇ ਗਏ ਬਿਕਰਮਜੀਤ ਅਤੇ ਅਵਤਾਰ
. . .  about 4 hours ago
ਚੋਣ ਨਤੀਜੇ : ਮਿਜ਼ੋਰਮ 'ਚ ਕਾਂਗਰਸ 6 ਸੀਟਾਂ, ਐਮ.ਐਨ.ਐਫ. 27, ਭਾਜਪਾ 1 ਸੀਟ 'ਤੇ ਅੱਗੇ
. . .  about 5 hours ago
ਚੋਣ ਨਤੀਜੇ : ਛੱਤੀਸਗੜ੍ਹ 'ਚ ਭਾਜਪਾ 19 ਸੀਟਾਂ, ਕਾਂਗਰਸ 62 ਸੀਟਾਂ, ਹੋਰ 9 ਸੀਟਾਂ 'ਤੇ ਅੱਗੇ
. . .  about 5 hours ago
ਕਾਂਗਰਸ ਨੂੰ ਰਾਜਸਥਾਨ 'ਚ ਸਪਸ਼ਟ ਬਹੁਮਤ, ਆਜ਼ਾਦ ਉਮੀਦਵਾਰਾਂ ਦੇ ਸਮਰਥਨ ਦਾ ਸਵਾਗਤ - ਗਹਿਲੋਤ
. . .  about 5 hours ago
ਆਜ਼ਾਦੀ ਤੋਂ ਬਾਅਦ ਅੰਮ੍ਰਿਤਸਰ ਦੇ ਇਸ ਪਿੰਡ 'ਚ ਪਹਿਲੀ ਵਾਰ ਸਰਬ ਸੰਮਤੀ ਨਾਲ ਚੁਣਿਆ ਗਿਆ ਸਰਪੰਚ
. . .  about 5 hours ago
ਚੋਣ ਨਤੀਜੇ : ਮੱਧ ਪ੍ਰਦੇਸ਼ 'ਚ ਸਖਤ ਮੁਕਾਬਲਾ, ਛਤੀਸਗੜ੍ਹ ਤੇ ਰਾਜਸਥਾਨ 'ਚ ਕਾਂਗਰਸ ਨੂੰ ਬੜਤ
. . .  about 5 hours ago
ਚੋਣ ਨਤੀਜੇ : ਰਾਜਸਥਾਨ 'ਚ ਕਾਂਗਰਸ 95, ਭਾਜਪਾ 80, ਹੋਰ 24 'ਤੇ
. . .  about 6 hours ago
ਕਪਿਲ ਨੇ ਕਰਾਇਆ ਜਗਰਾਤਾ, ਕਈ ਸਿਤਾਰੇ ਹੋਏ ਸ਼ਾਮਲ
. . .  about 6 hours ago
ਰਾਹੁਲ ਸਾਰਿਆਂ ਨੂੰ ਨਾਲ ਲੈ ਕੇ ਚਲਦੇ ਹਨ - ਨਵਜੋਤ ਸਿੰਘ ਸਿੱਧੂ
. . .  about 6 hours ago
ਕਪਿਲ ਦੇ ਘਰ ਅੱਜ ਕੱਢੀ ਜਾਵੇਗੀ ਜਾਗੋ, ਗੁਰਮੀਤ ਬਾਵਾ ਹੋਣਗੇ ਸ਼ਾਮਲ
. . .  about 6 hours ago
ਸਿੱਖ ਕਤਲੇਆਮ 'ਚ ਦੋਸ਼ੀ ਯਸ਼ਪਾਲ ਦੀ ਅਪੀਲ 'ਤੇ ਹਾਈਕੋਰਟ ਸੁਣਵਾਈ ਲਈ ਤਿਆਰ
. . .  about 6 hours ago
ਡਾਲਰ ਦੇ ਮੁਕਾਬਲੇ 110 ਪੈਸੇ ਦੀ ਵੱਡੀ ਗਿਰਾਵਟ ਨਾਲ ਖੁੱਲ੍ਹਿਆ ਰੁਪਿਆ
. . .  about 6 hours ago
ਮੱਧ ਪ੍ਰਦੇਸ਼ ਚੋਣ ਨਤੀਜਿਆਂ ਦੇ ਰੁਝਾਨਾਂ 'ਚ ਭਾਜਪਾ ਤੇ ਕਾਂਗਰਸ ਵਿਚਕਾਰ ਸਖਤ ਮੁਕਾਬਲਾ
. . .  about 6 hours ago
ਪੰਜ ਰਾਜਾਂ ਚੋਣ ਨਤੀਜੇ : 3 ਰਾਜਾਂ ਦੇ ਰੁਝਾਨਾਂ 'ਚ ਕਾਂਗਰਸ ਨੂੰ ਮਿਲਿਆ ਬਹੁਮਤ
. . .  about 7 hours ago
ਨਿਰੰਕਾਰੀ ਬੰਬ ਧਮਾਕਾ ਮਾਮਲਾ : ਅਵਤਾਰ ਅਤੇ ਬਿਕਰਮਜੀਤ ਨੂੰ ਅਦਾਲਤ 'ਚ ਕੀਤਾ ਜਾਵੇਗਾ ਪੇਸ਼
. . .  about 7 hours ago
ਛੱਤੀਸਗੜ੍ਹ 'ਚ ਕਾਂਗਰਸ 54 ਅਤੇ ਭਾਜਪਾ 24 ਸੀਟਾਂ 'ਤੇ ਅੱਗੇ
. . .  1 minute ago
ਮੱਧ ਪ੍ਰਦੇਸ਼ 'ਚ ਭਾਜਪਾ 109 ਅਤੇ ਕਾਂਗਰਸ 107 ਸੀਟਾਂ 'ਤੇ ਅੱਗੇ
. . .  about 8 hours ago
ਅਰਥ ਸ਼ਾਸਤਰੀ ਸੁਰਜੀਤ ਭੱਲਾ ਨੇ ਪ੍ਰਧਾਨ ਮੰਤਰੀ ਦੀ ਆਰਥਿਕ ਸਲਾਹਕਾਰ ਪ੍ਰੀਸ਼ਦ ਤੋਂ ਦਿੱਤਾ ਅਸਤੀਫ਼ਾ
. . .  about 8 hours ago
ਰਾਜਸਥਾਨ 'ਚ ਕਾਂਗਰਸ 90 ਅਤੇ ਭਾਜਪਾ 72 ਸੀਟਾਂ 'ਤੇ ਅੱਗੇ
. . .  about 8 hours ago
ਮੱਧ ਪ੍ਰਦੇਸ਼ 'ਚ ਕਾਂਗਰਸ 102 ਅਤੇ ਭਾਜਪਾ 96 ਸੀਟਾਂ 'ਤੇ ਅੱਗੇ
. . .  about 8 hours ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 25 ਅੱਸੂ ਸੰਮਤ 550
ਿਵਚਾਰ ਪ੍ਰਵਾਹ: ਹੋਰਾਂ ਦੀਆਂ ਗ਼ਲਤੀਆਂ ਦੀ ਆਲੋਚਨਾ ਜ਼ਰੂਰ ਕੀਤੀ ਜਾਵੇ ਪਰ ਸਾਨੂੰ ਆਪਣੇ ਵੱਲ ਵੀ ਦੇਖਣਾ ਚਾਹੀਦਾ ਹੈ। -ਜਵਾਹਰ ਲਾਲ ਨਹਿਰੂ

ਰੂਪਨਗਰ

ਰੂਪਨਗਰ ਪੁਲਿਸ ਵਲੋਂ ਮਹਿੰਗੀਆਂ ਕਾਰਾਂ ਚੋਰੀ ਕਰਨ ਵਾਲੇ ਅੰਤਰਰਾਜੀ ਗਰੋਹ ਦਾ ਪਰਦਾਫਾਸ਼

ਰੂਪਨਗਰ, 10 ਅਕਤੂਬਰ (ਸਤਨਾਮ ਸਿੰਘ ਸੱਤੀ)-ਰੂਪਨਗਰ ਪੁਲਿਸ ਵੱਲੋਂ ਹਾਈਵੇਅ ਵਾਹਨ ਚੋਰੀ ਕਰਨ ਵਾਲੇ ਅੰਤਰਰਾਜੀ ਗੈਂਗ ਦੇ 3 ਵਿਅਕਤੀਆਂ ਨੂੰ ਗਿ੍ਫ਼ਤਾਰ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ | ਇਹ ਜਾਣਕਾਰੀ ਸੀਨੀਅਰ ਪੁਲਿਸ ਕਪਤਾਨ ਸਵਪਨ ਸ਼ਰਮਾ ਨੇ ਅੱਜ ਇਕ ਪੈੱ੍ਰਸ ਕਾਨਫ਼ਰੰਸ ਦੌਰਾਨ ਦਿੱਤੀ | ਉਨ੍ਹਾਂ ਦੱਸਿਆ ਕਿ ਇਸ ਅੰਤਰਰਾਜੀ ਗਰੋਹ ਦਾ ਸਰਗਨਾ ਹਰਪ੍ਰੀਤ ਉਰਫ਼ ਸਮਾਰਟੀ ਜ਼ੀਰਕਪੁਰ ਹੈ, ਜਿਸ ਨੇ ਟੈਕਨਾਲੌਜੀ ਵਿਚ ਮਾਸਟਰਜ਼ ਡਿਗਰੀ ਪ੍ਰਾਪਤ ਕੀਤੀ ਹੋਈ ਹੈ, ਦੇ ਿਖ਼ਲਾਫ਼ ਚੰਡੀਗੜ੍ਹ, ਪੰਚਕੂਲਾ ਅਤੇ ਦਿੱਲੀ ਵਿਚ 15 ਤੋਂ ਵੱਧ ਕੇਸ ਦਰਜ ਹਨ | ਗਿ੍ਫ਼ਤਾਰ ਕੀਤੇ ਗਏ 2 ਹੋਰ ਵਿਅਕਤੀ ਇੰਦਰਜੀਤ ਸਿੰਘ ਵਾਸੀ ਸਰਤਾਪੁਰ, ਰੋਪੜ ਅਤੇ ਨਰਿੰਦਰ ਸਿੰਘ ਵਾਸੀ ਰਾਜਪੁਰਾ ਹਨ | ਨਰਿੰਦਰ ਸਿੰਘ ਰਾਜਪੁਰਾ ਵਿਚ ਕਬਾੜ ਕਾਰੋਬਾਰ ਦਾ ਮਾਲਕ ਹੈ | ਉਨ੍ਹਾਂ ਦੱਸਿਆ ਕਿ ਪੁਲਿਸ ਨੇ ਇਸ ਆਪ੍ਰੇਸ਼ਨ ਵਿਚ 15 ਮਹਿੰਗੀਆਂ ਕਾਰਾਂ, ਐਸ.ਯੂ.ਵੀ ਅਤੇ 6 ਵਾਹਨਾਂ ਦੇ ਇੰਜਨ ਬਰਾਮਦ ਕੀਤੇ ਹਨ | ਇਹ ਗੱਡੀਆਂ ਰੋਪੜ, ਮੁਹਾਲੀ, ਕੁਰੂਕਸ਼ੇਤਰ, ਫ਼ਰੀਦਕੋਟ, ਪਟਿਆਲਾ ਅਤੇ ਦਿੱਲੀ ਤੋਂ ਜ਼ਬਤ ਕੀਤੀਆਂ ਗਈਆਂ ਹਨ | ਸ੍ਰੀ ਸ਼ਰਮਾ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼ੁਰੂਆਤੀ ਤਫ਼ਤੀਸ਼ ਤੋਂ ਪਤਾ ਲੱਗਿਆ ਹੈ ਕਿ ਇਹ ਗਰੇਹ ਕਾਰ ਚੋਰੀ ਕਰਨ ਵਿਚ ਉੱਚ ਤਕਨੀਕੀ ਯੰਤਰਾਂ ਦਾ ਇਸਤੇਮਾਲ ਕਰਦੇ ਸਨ, ਇਹ ਇੱਕ ਐਾਟੀ-ਬਰਗਲਰ ਵਾਲੀ ਗੱਡੀ ਨੂੰ ਵੀ ਇੱਕ ਮਿੰਟ ਤੋਂ ਵੀ ਘੱਟ ਸਮੇਂ ਵਿਚ ਚੋਰੀ ਕਰ ਲੈਂਦੇ ਸਨ | ਇਸ ਤੋਂ ਇਲਾਵਾ ਇਹ 2 ਘੰਟਿਆਂ ਤੋਂ ਵੀ ਘੱਟ ਸਮੇਂ ਵਿਚ ਚੋਰੀ ਕੀਤੇ ਵਹੀਕਲ ਨੂੰ ਗੈਰਾਜ ਵਿਚ ਖ਼ੋਲ੍ਹ ਦਿੰਦੇ ਸਨ | ਲੁੱਟ ਕੀਤੀਆਂ ਜ਼ਿਆਦਾਤਰ ਗੱਡੀਆਂ ਚੰਡੀਗੜ੍ਹ, ਹਰਿਆਣਾ, ਦਿੱਲੀ ਅਤੇ ਪੰਜਾਬ ਦੀਆਂ ਹਨ | ਇਸ ਮਾਮਲੇ ਵਿਚ ਪੁਲਿਸ ਨੇ ਦਿੱਲੀ, ਫ਼ਰੀਦਕੋਟ ਅਤੇ ਰਾਜਪੁਰਾ ਤੋਂ ਹੋਰ 4 ਵਿਅਕਤੀਆਂ ਨੂੰ ਨਾਮਜ਼ਦ ਕੀਤਾ ਹੈ, ਜਿਨ੍ਹਾਂ ਦੀ ਗਿ੍ਫ਼ਤਾਰੀ ਜਲਦ ਕਰ ਲਈ ਜਾਵੇਗੀ | ਮੁੱਢਲੀ ਪੁੱਛਗਿੱਛ ਦੌਰਾਨ ਇਹ ਵੀ ਖ਼ੁਲਾਸਾ ਹੋਇਆ ਹੈ ਕਿ ਦਿੱਲੀ ਦੇ ਸਕਰੈਪ ਡੀਲਰ, ਜਿਨ੍ਹਾਂ ਨੂੰ ਇਸ ਕੇਸ ਵਿਚ ਨਾਮਜ਼ਦ ਕੀਤਾ ਗਿਆ ਹੈ, ਚੋਰੀ ਕੀਤੀਆਂ ਇਨ੍ਹਾਂ ਕਾਰਾਂ ਨੂੰ ਵੇਚਣ ਦਾ ਇੱਕ ਵਿਲੱਖਣ ਤਰੀਕਾ ਅਪਣਾਉਂਦੇ ਸਨ | ਇਹ ਵੱਖ-ਵੱਖ ਫੇਸ ਬੁੱਕ ਅਕਾੳਾੂਟਾਂ ਅਤੇ ਪੇਜ਼ਾਂ ਦਾ ਇਸਤੇਮਾਲ ਕਰਕੇ ਇਨ੍ਹਾਂ ਗੱਡੀਆਂ ਦੇ ਇਸ਼ਤਿਹਾਰ ਦਿੰਦੇ ਸਨ ਅਤੇ ਹੋਰ ਸੋਸ਼ਲ ਮੀਡੀਆ ਪਲੇਟਫ਼ਾਰਮਾਂ ਦਾ ਇਸਤੇਮਾਲ ਆਪਣੇ ਪ੍ਰਚਾਰ ਕਰਨ ਅਤੇ ਚੋਰੀ ਕੀਤੇ ਵਾਹਨਾਂ ਦੀਆਂ ਕੀਮਤਾਂ ਦਰਸਾਉਣ ਲਈ ਕਰਦੇ ਸਨ | ਰੂਪਨਗਰ ਨੇੜਲੇ ਪਿੰਡ ਸੁਰਤਾਪੁਰ ਦਾ ਇੰਦਰਜੀਤ ਸਿੰਘ ਵੀ ਗ੍ਰੈਜੂਏਟ ਹੈ ਜਿਸ ਦੇ ਪਿਤਾ ਖਾੜੀ ਦੇਸ਼ 'ਚ ਕਾਰੋਬਾਰ ਲਈ ਆਉਂਦੇ-ਜਾਂਦੇ ਹਨ | ਜ਼ਿਲ੍ਹਾ ਪੁਲਿਸ ਮੁਖੀ ਨੇ ਦੱਸਿਆ ਕਿ ਇੰਦਰਜੀਤ ਕੋਲ ਚੋਰੀ ਕੀਤੀਆਂ ਕਾਰਾਂ ਉਦੋਂ ਤੱਕ ਪਾਰਕ ਕੀਤੀਆਂ ਜਾਂਦੀਆਂ ਸਨ ਜਦੋਂ ਤੱਕ ਕਿ ਉਨ੍ਹਾਂ ਦਾ ਅੱਗੋਂ ਕੋਈ ਗਾਹਕ ਨਹੀਂ ਮਿਲ ਜਾਂਦਾ ਸੀ | ਪੁਲਿਸ ਮੁਖੀ ਨੇ ਦੱਸਿਆ ਕਿ ਚੋਰੀ ਕੀਤੀਆਂ ਕਾਰਾਂ ਦੇ ਇੰਜਨ ਨੰਬਰ ਅਤੇ ਚੈਸੀ ਨੰਬਰ ਗਰਾਈਾਡ ਕਰਕੇ ਨਵੇਂ ਲਾ ਦਿੱਤੇ ਜਾਂਦੇ ਸਨ ਅਤੇ ਨਵੇਂ ਨੰਬਰਾਂ ਅਨੁਸਾਰ ਕਾਗ਼ਜ਼ ਤਿਆਰ ਕੀਤੇ ਜਾਂਦੇ ਸਨ, ਫੇਰ ਅਗਲੀ ਟੀਮ ਕਾਰਾਂ ਵੇਚਣ ਦਾ ਕੰਮ ਕਰਦੀ ਸੀ |

ਮਿੱਟੀ ਦੀਆਂ ਟਰਾਲੀਆਂ ਕਾਰਨ ਸੜਕ 'ਤੇ ਉੱਡਦੀ ਧੂੜ ਤੋਂ ਲੋਕ ਪ੍ਰੇਸ਼ਾਨ

ਪੁਰਖਾਲੀ, 10 ਅਕਤੂਬਰ (ਬੰਟੀ)-ਪਿੰਡ ਬੱਲਮਗੜ੍ਹ ਮੰਦਵਾੜਾ ਵਿਖੇ ਮਿੱਟੀ ਦੀਆਂ ਚੱਲ ਰਹੀਆਂ ਟਰਾਲੀਆਂ ਤੋਂ ਲੋਕ ਖੂਬ ਪ੍ਰੇਸ਼ਾਨ ਹਨ | ਇਸ ਸਬੰਧੀ ਪਿੰਡ ਵਾਸੀਆਂ ਅਤੇ ਇਲਾਕੇ ਦੇ ਲੋਕਾਂ ਨੇ ਦੱਸਿਆ ਕਿ ਬੱਲਮਗੜ੍ਹ ਮੰਦਵਾੜਾ ਵਿਖੇ ਮਿੱਟੀ ਦੀ ਪੁਟਾਈ ਦਾ ਕੰਮ ਧੜਾ ਧੜ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਬਜ਼ੁਰਗ ਔਰਤ ਦੀ ਮੌਤ, ਵਿਅਕਤੀ ਜ਼ਖ਼ਮੀ-ਵਾਹਨ ਚਾਲਕ ਫਰਾਰ

ਭਰਤਗੜ੍ਹ, 10 ਅਕਤੂਬਰ (ਜਸਬੀਰ ਸਿੰਘ ਬਾਵਾ)-ਅੱਜ ਸਵੇਰੇ ਕੌਮੀ ਮਾਰਗ 'ਤੇ ਬੜਾ ਪਿੰਡ ਦੇ ਆਰਜੀ ਕੱਟ ਨਜ਼ਦੀਕ ਮੋਟਰਸਾਈਕਲ ਨੂੰ ਪਿੱਛੋਂ ਆ ਰਹੇ ਵਾਹਨ ਦੀ ਫੇਟ ਵੱਜਣ ਬਦੌਲਤ ਇੱਕ ਔਰਤ ਦੀ ਮੌਤ ਅਤੇ ਇੱਕ ਵਿਅਕਤੀ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ | ਇੰਚਾਰਜ ਸਰਤਾਜ ਸਿੰਘ ...

ਪੂਰੀ ਖ਼ਬਰ »

ਹੋਮਗਾਰਡ ਐਸੋਸੀਏਸ਼ਨ ਵਲੋਂ ਮੰਗਾਂ ਦੇ ਹੱਕ 'ਚ ਧਰਨਾ ਜਾਰੀ

ਰੂਪਨਗਰ, 10 ਅਕਤੂਬਰ (ਗੁਰਪ੍ਰੀਤ ਸਿੰਘ ਹੁੰਦਲ)-ਟੋਲ ਪਲਾਜ਼ਾ ਸੋਲਖੀਆਂ ਕੋਲ ਹੋਮ ਗਾਰਡ ਵੈਲਫੇਅਰ ਐਸੋਸੀਏਸ਼ਨ (ਰਿਟਾ:) ਪੰਜਾਬ ਵਲੋਂ ਆਪਣੀਆਂ ਹੱਕੀ ਤੇ ਜਾਇਜ਼ ਮੰਗਾਂ ਲਾਗੂ ਕਰਵਾਉਣ ਲਈ ਰੋਸ ਧਰਨਾ ਅੱਜ 93ਵੇਂ ਦਿਨ ਵਿਚ ਦਾਖਲ ਹੋ ਚੁੱਕਾ ਹੈ | ਆਗੂਆਂ ਨੇ ਕਿਹਾ ਕਿ ...

ਪੂਰੀ ਖ਼ਬਰ »

ਪਨਬੱਸ ਕਾਮਿਆਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ

ਨੰਗਲ, 10 ਅਕਤੂਬਰ (ਪ੍ਰੋ: ਅਵਤਾਰ ਸਿੰਘ)-ਪੰਜਾਬ ਸਰਕਾਰ ਦੀਆਂ ਮਾੜੀਆਂ ਨੀਤੀਆਂ ਨੂੰ ਕੋਸਦੇ ਹੋਏ ਅੱਜ ਪੰਜਾਬ ਰੋਡਵੇਜ਼ ਡੀਪੂ ਵਿਚ ਪੰਨ ਬੱਸ ਕਾਮਿਆਂ ਵੱਲੋਂ ਪ੍ਰਧਾਨ ਰਾਮ ਦਿਆਲ ਦੀ ਅਗਵਾਈ ਵਿਚ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਦੀ ਕਾਂਗਰਸ ਸਰਕਾਰ ਦਾ ਪੁਤਲਾ ...

ਪੂਰੀ ਖ਼ਬਰ »

ਨਹਿਰ 'ਚੋਂ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ

ਸ੍ਰੀ ਅਨੰਦਪੁਰ ਸਾਹਿਬ, 10 ਅਕਤੂਬਰ (ਨਿੱਕੂਵਾਲ, ਕਰਨੈਲ ਸਿੰਘ)-ਸਥਾਨਕ ਪੁਲਿਸ ਨੇ ਅੱਜ ਨੇੜਲੀ ਕੋਟਲਾ ਨਹਿਰ ਤੋਂ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ ਕੀਤੀ ਹੈ | ਜਾਣਕਾਰੀ ਦਿੰਦਿਆਂ ਤਫ਼ਤੀਸ਼ੀ ਅਫ਼ਸਰ ਏ. ਐਸ. ਆਈ. ਰਘਵੀਰ ਸਿੰਘ ਨੇ ਦੱਸਿਆ ਕਿ ਇਕ ਅਣਪਛਾਤਾ ...

ਪੂਰੀ ਖ਼ਬਰ »

ਸੜਕ ਹਾਦਸੇ ਵਿਚ ਮੋਟਰਸਾਈਕਲ ਸਵਾਰ ਜ਼ਖ਼ਮੀ

ਮੋਰਿੰਡਾ, 10 ਅਕਤੂਬਰ (ਕੰਗ)-ਮੋਰਿੰਡਾ-ਲੁਧਿਆਣਾ ਸੜਕ 'ਤੇ ਪੈਂਦੇ ਰਾਧਾ ਸੁਆਮੀ ਸਤਿਸੰਗ ਘਰ ਲਾਗੇ ਅੱਜ ਸਵੇਰੇ ਇੱਕ ਮੋਟਰਸਾਈਕਲ 'ਤੇ ਇੱਕ ਨਿੱਜੀ ਐਾਬੂਲੈਂਸ ਵਿਚਕਾਰ ਹਾਦਸਾ ਵਾਪਰ ਗਿਆ ਜਿਸ ਵਿਚ ਮੋਟਰਸਾਈਕਲ ਚਾਲਕ ਕਰਨ ਕੁਮਾਰ ਪੁੱਤਰ ਚਮਨ ਲਾਲ ਵਾਸੀ ਸਮਰਾਲਾ ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਅਧਿਕਾਰੀ ਵਿਰੱੁਧ ਕੀਤਾ ਰੋਸ ਪ੍ਰਦਰਸ਼ਨ

ਰੂਪਨਗਰ, 10 ਅਕਤੂਬਰ (ਗੁਰਪ੍ਰੀਤ ਸਿੰਘ ਹੁੰਦਲ)-ਸਥਾਨਕ ਮਹਾਰਾਜਾ ਰਣਜੀਤ ਸਿੰਘ ਪਾਰਕ ਰੂਪਨਗਰ ਵਿਖੇ ਟੀ. ਈ. ਟੀ. ਟੈੱਟ ਪਾਸ ਅਧਿਆਪਕ ਯੂਨੀਅਨ ਵਲੋਂ ਡੀ. ਈ. ਓ. (ਐਲਮੈਂਟਰੀ ਸਿੱਖਿਆ) ਰੂਪਨਗਰ ਵਲੋਂ ਨਵ-ਨਿਯੁਕਤ ਅਧਿਆਪਕਾਂ ਦੇ ਪਰਖ ਕਾਲ ਕਲੀਅਰ ਕਰਨ ਦੇ ਰਸਤੇ ਵਿਚ ਪਾਏ ...

ਪੂਰੀ ਖ਼ਬਰ »

ਟੋਭਿਆਂ ਦੀ ਸਫ਼ਾਈ ਅਤੇ ਨਿਕਾਸੀ ਨਾ ਹੋਣ ਕਾਰਨ ਬਿਮਾਰੀਆਂ ਫੈਲਣ ਦਾ ਡਰ

ਮੋਰਿੰਡਾ, 10 ਅਕਤੂਬਰ (ਪਿ੍ਤਪਾਲ ਸਿੰਘ)-ਨਜ਼ਦੀਕੀ ਪਿੰਡ ਕਾਂਝਲੇ ਵਿਖੇ ਗੰਦੇ ਪਾਣੀ ਦੇ ਟੋਭੇ ਦੀ ਨਿਕਾਸੀ ਦੇ ਅਧੂਰੇ ਪੁਖ਼ਤਾ ਪ੍ਰਬੰਧ ਅਤੇ ਕਾਫ਼ੀ ਸਮੇਂ ਤੋਂ ਸਾਫ਼-ਸਫ਼ਾਈ ਨਾ ਹੋਣ ਕਾਰਨ ਪੈਦਾ ਹੋ ਰਹੇ ਮੱਛਰ, ਮੱਖੀਆਂ ਅਤੇ ਜ਼ਹਿਰੀਲੇ ਜਾਨਵਰਾਂ ਕਾਰਨ ਲੋਕਾਂ ਨੂੰ ...

ਪੂਰੀ ਖ਼ਬਰ »

ਰੂਪਨਗਰ ਵਿਖੇ ਰਾਮ ਲੀਲ੍ਹਾ ਸ਼ੁਰੂ

ਰੂਪਨਗਰ, 10 ਅਕਤੂਬਰ (ਪੱਤਰ ਪ੍ਰੇਰਕ)-ਰੂਪਨਗਰ ਵਿਖੇ ਪਹਿਲੇ ਨਰਾਤੇ ਦੀ ਸ਼ੁਰੂਆਤ 'ਤੇ ਵੱਖ-ਵੱਖ ਥਾਵਾਂ ਉੱਤੇ ਰਾਮਲੀਲ•ਾ ਦਾ ਉਦਘਾਟਨ ਕੀਤਾ ਗਿਆ | ਸਥਾਨਕ ਗਿਆਨੀ ਜ਼ੈਲ ਸਿੰਘ ਨਗਰ ਦੀ ਮਾਰਕੀਟ ਵਿਖੇ 'ਜੈ ਜਗਦੰਬੇ ਡਰਾਮੈਟਿਕ ਕਲੱਬ' ਵੱਲੋਂ ਹਰ ਸਾਲ ਦੀ ਤਰ੍ਹਾਂ ਕਰਵਾਈ ...

ਪੂਰੀ ਖ਼ਬਰ »

ਚਾਰ ਰੋਜ਼ਾ 'ਵਿਰਸਾ ਕੈਂਪ' ਸਮਾਪਤ

ਨੰਗਲ, 10 ਅਕਤੂਬਰ (ਪ੍ਰੋ: ਅਵਤਾਰ ਸਿੰਘ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਪੰਜਾਬ ਵਲੋਂ ਗੁਰਦੁਆਰਾ ਬਿਭੌਰ ਸਾਹਿਬ ਨਯਾ ਨੰਗਲ ਵਿਖੇ ਚਾਰ ਰੋਜ਼ਾ 'ਵਿਰਸਾ ਕੈਂਪ' ਸਮਾਪਤ ਹੋਇਆ | ਇਸ ਕੈਂਪ ਵਿਚ 18 ਕਾਲਜਾਂ ਤੋਂ 270 ਦੇ ਕਰੀਬ ਵਿਦਿਆਰਥੀਆਂ ਨੇ ਹਿੱਸਾ ਲਿਆ | ਚਾਰ ਰੋਜ਼ਾ ...

ਪੂਰੀ ਖ਼ਬਰ »

ਬਲਾਕ ਅਫ਼ਸਰ ਵਲੋਂ ਅਧਿਆਪਕਾਂ ਨਾਲ ਮੀਟਿੰਗ

ਸ੍ਰੀ ਅਨੰਦਪੁਰ ਸਾਹਿਬ, 10 ਅਕਤੂਬਰ (ਨਿੱਕੂਵਾਲ, ਕਰਨੈਲ ਸਿੰਘ)-ਪੜੋ੍ਹ ਪੰਜਾਬ ਪੜ੍ਹਾਓ ਪੰਜਾਬ ਪ੍ਰੋਜੈਕਟ ਨੂੰ ਲੈ ਕੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਵਲੋਂ ਸੈਂਟਰ ਮੀਢਵਾ ਨਾਲ ਸਬੰਧਿਤ ਅਧਿਆਪਕਾਂ ਨਾਲ ਮੀਟਿੰਗ ਕੀਤੀ ਗਈ | ਉਨ੍ਹਾਂ ਦੱਸਿਆ ਕਿ ਸਿੱਖਿਆ ਸਕੱਤਰ ...

ਪੂਰੀ ਖ਼ਬਰ »

ਸਤਲੁਜ ਸਕੂਲ ਦੀ ਜੈਸਮੀਨ ਨੇ ਕੁਸ਼ਤੀ ਮੁਕਾਬਲੇ 'ਚ ਜਿੱਤਿਆ ਸੋਨ ਤਗਮਾ

ਰੂਪਨਗਰ, 10 ਅਕਤੂਬਰ (ਸੱਤੀ)-ਸਤਲੁਜ ਪਬਲਿਕ ਸਕੂਲ ਹੁਸੈਨਪੁਰ ਰੂਪਨਗਰ ਦੀ ਛੇਵੀਂ ਜਮਾਤ ਦੀ ਵਿਦਿਆਰਥਣ ਜੈਸਮੀਨ ਕੌਰ ਨੇ ਜ਼ਿਲ੍ਹਾ ਪੱਧਰੀ ਕੁਸ਼ਤੀ ਅੰਡਰ-14 ਮੁਕਾਬਲੇ ਵਿਚ ਸੋਨ ਤਗਮਾ ਜਿੱਤ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ | ਸਾਹਿਬਜ਼ਾਦਾ ਅਜੀਤ ਸਿੰਘ ਅਕੈਡਮੀ ...

ਪੂਰੀ ਖ਼ਬਰ »

ਸਾਨੂੰ ਧਾਰਮਿਕ ਕੰਮਾਂ ਲਈ ਜ਼ਰੂਰ ਸਮਾਂ ਕੱਢਣਾ ਚਾਹੀਦਾ ਹੈ-ਸਵਾਮੀ ਮੁਲਖ ਰਾਜ

ਸੁਖਸਾਲ, 10 ਅਕਤੂਬਰ (ਧਰਮ ਪਾਲ)-ਗੁਰੂ ਵੱਲੋਂ ਦੱਸੇ ਭਜਨ-ਸਿਮਰਨ ਦੀ ਕਮਾਈ ਕਰਕੇ ਹੀ ਇਨਸਾਨ ਸੰਸਾਰ ਦੇ ਸਾਰੇ ਸੁੱਖਾਂ ਦੀ ਪ੍ਰਾਪਤੀ ਕਰ ਸਕਦਾ ਹੈ ਅਤੇ ਗੁਰੂ ਹੀ ਸਾਧਕ ਨੂੰ ਅੰਦਰ ਜਾਣ ਦਾ ਸਹੀ ਰਸਤਾ ਦੱਸਦੇ ਹਨ | ਇਹ ਵਿਚਾਰ ਸ਼ਿਵ ਆਸ਼ਰਮ ਮੌਜੋਵਾਲ ਦੇ ਸੰਚਾਲਕ ਸਵਾਮੀ ...

ਪੂਰੀ ਖ਼ਬਰ »

ਡੀ. ਈ. ਓ. (ਸੈਕੰਡਰੀ) ਵਲੋਂ ਸਰਕਾਰੀ ਸਕੂਲਾਂ ਦਾ ਨਿਰੀਖਣ

ਸ੍ਰੀ ਚਮਕੌਰ ਸਾਹਿਬ, 10 ਅਕਤੂਬਰ (ਨਾਰੰਗ)- ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਸ਼ਰਨਜੀਤ ਸਿੰਘ ਨੇ ਅੱਜ ਸਰਕਾਰੀ ਮਿਡਲ ਸਕੂਲ ਅਮਰਾਲੀ ਤੇ ਸਰਕਾਰੀ ਪ੍ਰਾਇਮਰੀ ਸਕੂਲ ਅਮਰਾਲੀ ਦਾ ਅਚਨਚੇਤ ਨਿਰੀਖਣ ਕੀਤਾ | ਸਰਕਾਰੀ ਪ੍ਰਾਇਮਰੀ ਸਕੂਲ ਅਮਰਾਲੀ ਵਿਚ ਸਵੇਰ ਦੀ ਸਭਾ ...

ਪੂਰੀ ਖ਼ਬਰ »

ਵਿੱਤੀ ਸਾਖਰਤਾ ਕੈਂਪ ਲਗਾਇਆ

ਨੂਰਪੁਰ ਬੇਦੀ, 10 ਅਕਤੂਬਰ (ਵਿੰਦਰਪਾਲ ਝਾਂਡੀਆਂ, ਰਾਜੇਸ਼ ਚੌਧਰੀ)-ਨੂਰਪੁਰ ਬੇਦੀ ਬਲਾਕ ਦੇ ਪਿੰਡ ਝਾਂਡੀਆਂ ਕਲਾਂ ਵਿਖੇ ਦੀ ਖੇਤੀਬਾੜੀ ਸਹਿਕਾਰੀ ਬੈਂਕ ਲਿਮ: ਸ਼ਾਖਾ ਨੂਰਪੁਰ ਬੇਦੀ ਵੱਲੋਂ ਨਾਬਾਰਡ ਦੇ ਸਹਿਯੋਗ ਨਾਲ ਚੱਲ ਰਹੇ ਵਿੱਤੀ ਸਾਖਰਤਾ ਕੈਂਪ ਦੀ ਲੜੀ ਤਹਿਤ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਭੰਗਲ ਦੀ ਜ਼ਿਲ੍ਹਾ ਜੇਤੂ ਟੀਮ ਦਾ ਸਨਮਾਨ

ਸੁਖਸਾਲ, 10 ਅਕਤੂਬਰ (ਧਰਮ ਪਾਲ)-ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਦੀ ਸਰਹੱਦ ਦੇ ਨਾਲ ਲੱਗਦੇ ਰੂਪਨਗਰ ਜ਼ਿਲ੍ਹੇ ਦੇ ਆਖ਼ਰੀ ਪਿੰਡ ਭੰਗਲ ਦੇ ਸਰਕਾਰੀ ਪ੍ਰਾਇਮਰੀ ਸਕੂਲ ਦੇ ਵਿਦਿਆਰਥੀਆਂ ਨੇ ਖੇਡਾਂ ਵਿਚ ਜ਼ਿਲ੍ਹਾ ਪੱਧਰ 'ਤੇ ਮੱਲ੍ਹਾਂ ਮਾਰ ਕੇ ਸਕੂਲ ਅਤੇ ਪਿੰਡ ਦਾ ...

ਪੂਰੀ ਖ਼ਬਰ »

ਸਕੂਲ 'ਚ ਸਬਜ਼ੀ ਦਿਵਸ ਮਨਾਇਆ

ਨੰਗਲ, 10 ਅਕਤੂਬਰ (ਪ. ਪ.)-ਐਸ.ਐਸ.ਆਰ.ਵੀ.ਐਮ. ਸਕੂਲ ਨਵਾਂ ਨੰਗਲ ਵਿਖੇ ਵੈਜੀਟੇਬਲ (ਸਬਜ਼ੀ) ਦਿਵਸ ਮਨਾਇਆ ਗਿਆ | ਦਿਵਸ ਮਨਾਉਣ ਦਾ ਮੁੱਖ ਮੰਤਵ ਬੱਚਿਆਂ ਨੂੰ ਹਰੀ ਭਰੀ ਸਬਜ਼ੀਆਂ ਪ੍ਰਤੀ ਜਾਗਰੂਕ ਕਰਨਾ ਸੀ | ਸਕੂਲ ਪ੍ਰਬੰਧਕ ਸੁਮੇਸ਼ ਸ਼ਰਮਾ, ਮਦਨ ਲਾਲ ਸ਼ਰਮਾ ਅਤੇ ਮੈਡਮ ...

ਪੂਰੀ ਖ਼ਬਰ »

ਪੰਜਾਬ ਰਾਜ ਪੈਨਸ਼ਨਰਜ਼ ਮਹਾਸੰਘ ਸੀਨੀਅਰ ਸਿਟੀਜ਼ਨ ਦੀ ਮੀਟਿੰਗ

ਮੋਰਿੰਡਾ, 10 ਅਕਤੂਬਰ (ਪਿ੍ਤਪਾਲ ਸਿੰਘ)-ਪੰਜਾਬ ਰਾਜ ਪੈਨਸ਼ਨਰਜ਼ ਮਹਾਸੰਘ ਸੀਨੀਅਰ ਸਿਟੀਜ਼ਨ ਇਕਾਈ ਮੋਰਿੰਡਾ ਦੀ ਮਹੀਨਾਵਾਰ ਮੀਟਿੰਗ ਇੱਥੇ ਪ੍ਰਧਾਨ ਮਾਸਟਰ ਰਮੇਸ਼ਵਰ ਦਾਸ ਦੀ ਪ੍ਰਧਾਨਗੀ ਹੇਠ ਹੋਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੱਤਰ ਜਗਦੀਸ਼ ਕੁਮਾਰ ਵਰਮਾ ...

ਪੂਰੀ ਖ਼ਬਰ »

ਗ਼ਜ਼ਲ ਪ੍ਰੋਗਰਾਮ ਸ਼ਬਦ ਸੁਰਾਂ ਦੀ ਸਾਂਝ ਯਾਦਗਾਰ ਹੋ ਨਿੱਬੜਿਆ

ਸ੍ਰੀ ਅਨੰਦਪੁਰ ਸਾਹਿਬ, 10 ਅਕਤੂਬਰ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਪਰਿਆਸ ਕਲਾ ਮੰਚ ਅਤੇ ਅਲਾਇੰਸ ਕਲੱਬ ਇੰਟਰਨੈਸ਼ਨਲ ਸ੍ਰੀ ਅਨੰਦਪੁਰ ਸਾਹਿਬ ਵਲੋਂ ਪੰਜਾਬੀ ਮਾਂ ਬੋਲੀ ਨੂੰ ਸਮਰਪਿਤ ਕਰਵਾਇਆ ਗਿਆ ਗ਼ਜ਼ਲ ਪ੍ਰੋਗਰਾਮ ਸ਼ਬਦ ਸੁਰਾਂ ਦੀ ਸਾਂਝ ਯਾਦਗਾਰ ਹੋ ...

ਪੂਰੀ ਖ਼ਬਰ »

ਗੁਰਚਰਨ ਸਿੰਘ ਫ਼ਤਿਹਪੁਰ ਬੇਟ ਨੂੰ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਸ਼ਰਧਾਂਜਲੀਆਂ ਭੇਟ

ਸ੍ਰੀ ਚਮਕੌਰ ਸਾਹਿਬ, 10 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਨੇੜਲੇ ਪਿੰਡ ਫ਼ਤਿਹਪੁਰ ਬੇਟ ਦੇ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਕਰਨੈਲ ਸਿੰਘ ਫ਼ਤਿਹਪੁਰ ਬੇਟ ਦੇ ਭਰਾ ਗੁਰਚਰਨ ਸਿੰਘ ਨਮਿਤ ਸ੍ਰੀ ਸਹਿਜ ਪਾਠ ਦੇ ਭੋਗ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਪਾਏ ਗਏ ...

ਪੂਰੀ ਖ਼ਬਰ »

ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਨੇ ਪੰਜਾਬ ਸਰਕਾਰ ਦੀ ਅਰਥੀ ਫ਼ੂਕ ਕੇ ਕੀਤਾ ਪ੍ਰਦਰਸ਼ਨ

ਨੰਗਲ, 10 ਅਕਤੂਬਰ (ਪ੍ਰੀਤਮ ਸਿੰਘ ਬਰਾਰੀ)-ਨੰਗਲ ਬ੍ਰਾਂਚ ਪ੍ਰਧਾਨ ਸੁਰਿੰਦਰ ਕੁਮਾਰ ਤੇ ਪਨਬਸ ਡਿਪੂ ਨੰਗਲ ਪ੍ਰਧਾਨ ਰਾਮ ਦਿਆਲ ਨੇ ਸਾਂਝੇ ਦੱਸਿਆ ਕਿ ਸਰਵ ਸਿੱਖਿਆ ਅਭਿਆਨ ਅਤੇ ਰਮਸਾ ਅਧਿਆਪਕਾਂ ਦੀ ਪੰਜਾਬ ਦੀ ਕਾਂਗਰਸ ਸਰਕਾਰ ਵਲੋਂ ਤਨਖ਼ਾਹ ਵਿਚੋਂ 65 ਪ੍ਰਤੀਸ਼ਤ ...

ਪੂਰੀ ਖ਼ਬਰ »

ਸ੍ਰੀ ਅਨੰਦਪੁਰ ਸਾਹਿਬ ਵਿਖੇ ਬਣਨ ਵਾਲੇ ਰੇਲਵੇ ਅੰਡਰ ਪਾਸ ਦੀ ਜਗ੍ਹਾ ਦਾ ਅਧਿਕਾਰੀਆਂ ਕੀਤਾ ਦੌਰਾ

ਸ੍ਰੀ ਅਨੰਦਪੁਰ ਸਾਹਿਬ, 10 ਅਕਤੂਬਰ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਸ੍ਰੀ ਅਨੰਦਪੁਰ ਸਾਹਿਬ ਬੱਸ ਅੱਡੇ ਸਾਹਮਣੇ ਪੈਂਦੀ ਰੇਲਵੇ ਲਾਈਨ ਦੇ ਥੱਲੇ ਤੋਂ ਬਣਨ ਵਾਲੇ ਹੇਠਲੇ ਰਸਤੇ ਦੀ ਜਗ੍ਹਾ ਦਾ ਰੇਲਵੇ ਅਧਿਕਾਰੀਆਂ ਦੀ ਟੀਮ ਵਲੋਂ ਦੌਰਾ ਕਰਕੇ ਨਿਰੀਖਣ ਕੀਤਾ ਗਿਆ | ...

ਪੂਰੀ ਖ਼ਬਰ »

ਭਾਈ ਜੈਤਾ ਜੀ ਸਿਵਲ ਹਸਪਤਾਲ ਸਰਕਾਰਾਂ ਦੀ ਲਾਪ੍ਰਵਾਹੀ ਕਾਰਨ ਖ਼ੁਦ ਹੋਇਆ ਬਿਮਾਰ

ਸ੍ਰੀ ਅਨੰਦਪੁਰ ਸਾਹਿਬ, 10 ਅਕਤੂਬਰ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਇਤਿਹਾਸਕ ਨਗਰੀ ਸ੍ਰੀ ਅਨੰਦਪੁਰ ਸਾਹਿਬ ਅਤੇ ਨਾਲ ਲੱਗਦੇ ਹਿਮਾਚਲ ਪ੍ਰਦੇਸ਼ ਦੇ ਇਲਾਕਾ ਨਿਵਾਸੀਆਂ ਨੂੰ ਸਿਹਤ ਸਹੂਲਤਾਂ ਮੁਹੱਈਆ ਕਰਵਾ ਰਿਹਾ ਸਥਾਨਕ ਭਾਈ ਜੈਤਾ ਜੀ ਸਿਵਲ ਹਸਪਤਾਲ ਸਰਕਾਰਾਂ ...

ਪੂਰੀ ਖ਼ਬਰ »

ਸੜਕ ਦੀ ਹਾਲਤ ਸੁਧਾਰਨ ਦੀ ਮੰਗ

ਪੁਰਖਾਲੀ, 10 ਅਕਤੂਬਰ (ਅੰਮਿ੍ਤਪਾਲ ਸਿੰਘ ਬੰਟੀ)-ਪਿੰਡ ਸਨਾਣਾ ਤੋਂ ਡੇਰਾ ਬਾਬਾ ਸਰਵਣ ਦਾਸ ਨੂੰ ਹੋ ਕੇ ਮਾਜਰੀ ਜੱਟਾਂ ਨੂੰ ਜਾਣ ਵਾਲੀ ਸੜਕ ਕਈ ਥਾਵਾਂ ਤੋਂ ਦੱਬ ਗਈ ਹੈ ਅਤੇ ਸੜਕ 'ਚ ਕਈ ਥਾਵਾਂ 'ਤੇ ਖਾਰ ਪੈ ਗਈ ਹੈ | ਇਸ ਸਬੰਧੀ ਸਰਪੰਚ ਹਰਵਿੰਦਰ ਸਿੰਘ ਅਤੇ ਬਾਬਾ ਜਸਵੀਰ ...

ਪੂਰੀ ਖ਼ਬਰ »

ਬਵੇਜਾ ਹਸਪਤਾਲ 'ਚ ਵਿਸ਼ਵ ਦਿਮਾਗ਼ੀ ਸਿਹਤ ਦਿਵਸ ਮਨਾਇਆ

ਰੂਪਨਗਰ, 10 ਅਕਤੂਬਰ (ਸੱਤੀ, ਹੁੰਦਲ)-ਬਵੇਜਾ ਮਲਟੀਸਪੈਸ਼ਲਿਟੀ ਹਸਪਤਾਲ ਰੂਪਨਗਰ ਵਿਖੇ ਵਿਸ਼ਵ ਦਿਮਾਗ਼ੀ ਸਿਹਤ ਦਿਵਸ ਮਨਾਇਆ ਗਿਆ | ਇਸ ਮੌਕੇ ਡਾ: ਤਰੁਨ ਬਵੇਜਾ ਨੇ ਵਿਸ਼ੇਸ਼ ਜਾਗਰੂਕਤਾ ਕੈਂਪ ਲਗਾਇਆ ਅਤੇ ਵੱਡੀ ਗਿਣਤੀ ਮਰੀਜ਼ਾਂ ਦੀ ਜਾਂਚ ਕੀਤੀ ਅਤੇ ਉਨ੍ਹਾਂ ਨੂੰ ...

ਪੂਰੀ ਖ਼ਬਰ »

ਆਖਿਰ ਕਦੋਂ ਬਣੇਗੀ ਮੋਰਿੰਡਾ-ਚੁੰਨੀ ਸੜਕ? ਲੋਕ ਪ੍ਰੇਸ਼ਾਨ

ਮੋਰਿੰਡਾ, 10 ਅਕਤੂਬਰ (ਕੰਗ)-ਮੋਰਿੰਡਾ ਤੋਂ ਚੁੰਨੀ ਨੂੰ ਜਾਣ ਵਾਲੀ ਸੰਪਰਕ ਸੜਕ ਜਿਸ ਦੀ ਲੰਬਾਈ 16 ਕਿੱਲੋਮੀਟਰ ਹੈ ਜੋ ਕਿ ਲੰਘੀ ਅਕਾਲੀ ਸਰਕਾਰ ਵਿਚ ਸਾਬਕਾ ਜਸਟਿਸ ਨਿਰਮਲ ਸਿੰਘ ਨੇ ਕੋਸ਼ਿਸ਼ ਕਰਕੇ ਸੈਂਟਰਲ ਰੋਡ ਸਕੀਮ ਵਿਚ ਪਵਾ ਕੇ ਇਸ ਦੀ ਉਸਾਰੀ ਸ਼ੁਰੂ ਕਰਵਾਈ ਸੀ, ...

ਪੂਰੀ ਖ਼ਬਰ »

ਝੋਨੇ ਦਾ ਰੇਟ 2340 ਰੁਪਏ ਦਿੱਤਾ ਜਾਵੇ-ਕਿਸਾਨ ਆਗੂ

ਘਨੌਲੀ, 10 ਅਕਤੂਬਰ (ਸੈਣੀ)-ਕੁਲ ਹਿੰਦ ਕਿਸਾਨ ਸੰਘਰਸ਼ ਕਮੇਟੀ ਘਨੌਲੀ ਅਨਾਜ ਮੰਡੀ ਵਿਚ ਕਿਸਾਨ ਆਗੂਆਂ ਨੇ ਕਿਸਾਨ ਭਰਾਵਾਂ ਤੇ ਮਜ਼ਦੂਰਾਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ, ਉੱਥੇ ਹੀ ਦਵਿੰਦਰ ਕੁਮਾਰ ਨੰਗਲੀ, ਦਲੀਪ ਸਿੰਘ ਘਨੌਲਾ, ਮੋਹਣ ਸਿੰਘ ਧਮਾਣਾ, ਜਰਨੈਲ ਸਿੰਘ ...

ਪੂਰੀ ਖ਼ਬਰ »

ਗਲਤ ਥਾਂ ਵਾਹਨ ਖੜਾਉਣ 'ਤੇ ਮੁਕੱਦਮਾ ਦਰਜ

ਭਰਤਗੜ੍ਹ, 10 ਅਕਤੂਬਰ, (ਬਾਵਾ)-ਅੱਜ ਬਾਅਦ ਦੁਪਿਹਰ ਕੌਮੀ ਮਾਰਗ 'ਤੇ ਗਲਤ ਥਾਂ 'ਤੇ ਵਾਹਨ ਖੜਾਉਣ 'ਤੇ ਵਾਹਨ ਚਾਲਕ ਵਿਰੁੱਧ ਭਰਤਗੜ੍ਹ ਪੁਲਿਸ ਨੇ ਮੁਕੱਦਮਾ ਦਰਜ ਕਰ ਲਿਆ ਹੈ | ਇੰਚਾਰਜ ਸਰਤਾਜ ਸਿੰਘ ਨੇ ਦੱਸਿਆ ਕਿ ਕੌਮੀ ਮਾਰਗ 'ਤੇ ਐਚ. ਪੀ. 62 ਏ-1349 ਨੰਬਰੀ ਵਾਹਨ ਨੂੰ ...

ਪੂਰੀ ਖ਼ਬਰ »

ਭਾਰਜ ਲਾਈਫ਼ ਕੇਅਰ ਸੈਂਟਰ ਵਲੋਂ ਮੈਡੀਕਲ ਕੈਂਪ ਆਯੋਜਿਤ

ਨੂਰਪੁਰ ਬੇਦੀ, 10 ਅਕਤੂਬਰ (ਪ.ਪ. ਰਾਹੀਂ)-ਜਨ ਅਧਿਕਾਰ ਕਲਿਆਣ ਸੰਮਤੀ ਨੂਰਪੁਰ ਬੇਦੀ ਵੱਲੋਂ ਦੂਨ ਹਿਤਕਾਰੀ ਸਭਾ ਦੇ ਸਹਿਯੋਗ ਨਾਲ ਭਾਰਜ ਲਾਈਫ਼ ਕੇਅਰ ਹਸਪਤਾਲ ਹੁਸ਼ਿਆਰਪੁਰ ਦੀ ਟੀਮ ਵੱਲੋਂ ਵਿਸ਼ਾਲ ਮੈਡੀਕਲ ਕੈਂਪ ਲਗਾਇਆ ਗਿਆ | ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ...

ਪੂਰੀ ਖ਼ਬਰ »

ਤਨਖ਼ਾਹ 'ਚ ਕਟੌਤੀ ਕਾਰਨ ਅਧਿਆਪਕਾਂ ਵਲੋਂ ਸ਼ਹਿਰ ਵਿਚ ਮਿਸ਼ਾਲ ਮਾਰਚ

ਰੂਪਨਗਰ, 10 ਅਕਤੂਬਰ (ਗੁਰਪ੍ਰੀਤ ਸਿੰਘ ਹੁੰਦਲ)-ਪੰਜਾਬ ਸਰਕਾਰ ਵਲੋਂ ਐਸ. ਐਸ. ਏ., ਰਮਸਾ, ਆਦਰਸ਼ ਮਾਡਲ ਸਕੂਲ ਦੇ 8886 ਅਧਿਆਪਕਾਂ ਦੀ ਤਨਖ਼ਾਹ ਵਿਚ 70 ਫ਼ੀਸਦੀ ਕਟੌਤੀ ਕਰਨ ਦੇ ਵਿਰੋਧ ਵਿਚ ਅੱਜ ਦੇਰ ਸ਼ਾਮ ਸਾਂਝਾ ਅਧਿਆਪਕ ਮੋਰਚਾ ਵਲੋਂ ਬੇਲਾ ਚੌਕ ਤੋਂ ਪੰਜਾਬ ਵਿਧਾਨ ਸਭਾ ...

ਪੂਰੀ ਖ਼ਬਰ »

ਢਾਡੀ ਅਮਰ ਸਿੰਘ ਸ਼ੌਕੀ ਦਾ ਢਾਡੀ ਜਥਾ ਵਤਨ ਪਰਤਿਆ

ਕਾਹਨਪੁਰ ਖੂਹੀ, 10 ਅਕਤੂਬਰ (ਵਾਲੀਆ)-ਢਾਡੀ ਅਮਰ ਸਿੰਘ ਸ਼ੌਕੀ ਦਾ ਪੋਤਰਾ ਢਾਡੀ ਧਰਮਵੀਰ ਸਿੰਘ ਸ਼ੌਕੀ, ਗਿਆਨੀ ਕੁਲਵੰਤ ਸਿੰਘ ਸੈਦਪੁਰ, ਸਾਰੰਗੀ ਮਾਸਟਰ ਮਦਨ ਸਿੰਘ ਮੁਸਾਫ਼ਿਰ, ਢਾਡੀ ਮੇਜਰ ਸਿੰਘ ਹੀਰਾ ਦਾ ਢਾਡੀ ਜਥਾ ਪਿਛਲੇ 6 ਮਹੀਨੇ ਤੋਂ ਕੈਨੇਡਾ ਵਿਖੇ ਗਿਆ ਹੋਇਆ ...

ਪੂਰੀ ਖ਼ਬਰ »

ਪਨਸਪ ਸਮੇਤ ਖ਼ਰੀਦ ਏਜੰਸੀਆਂ ਵਲੋਂ ਝੋਨੇ ਦੀ ਲਿਫ਼ਟਿੰਗ 'ਚ ਸੁਸਤੀ

ਰੂਪਨਗਰ, 10 ਅਕਤੂਬਰ (ਸਤਨਾਮ ਸਿੰਘ ਸੱਤੀ)-ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਰਕਾਰੀ ਖ਼ਰੀਦ ਆਰੰਭ ਕਰਨ ਤੋਂ ਪਹਿਲਾਂ ਮੁਕੰਮਲ ਪ੍ਰਬੰਧ ਕਰਨ ਦੇ ਦਾਅਵਿਆਂ ਦੀ ਖ਼ਰੀਦ ਏਜੰਸੀ ਪਨਸਪ ਨੇ ਪੋਲ ਖੋਲ੍ਹ ਕੇ ਰੱਖ ਦਿੱਤੀ ਹੈ ਹਾਲਾਂਕਿ ਹੋਰ ਏਜੰਸੀਆਂ ਨੇ ਵੀ ਝੋਨੇ ਦੀ ...

ਪੂਰੀ ਖ਼ਬਰ »

ਤਿੰਨ ਰੋਜ਼ਾ ਜ਼ਿਲ੍ਹਾ ਪੱਧਰੀ ਖੇਡ ਟੂਰਨਾਮੈਂਟ ਅਮਿੱਟ ਛਾਪ ਛੱਡਦਾ ਹੋਇਆ ਸਮਾਪਤ

ਖੇਡਾਂ ਵਿਚ ਲਗਭਗ 1000 ਖਿਡਾਰੀਆਂ ਨੇ ਵਿਖਾਏ ਜੌਹਰ ਰੂਪਨਗਰ, 10 ਅਕਤੂਬਰ (ਸਤਨਾਮ ਸਿੰਘ ਸੱਤੀ)-ਪੰਜਾਬ ਖੇਡ ਵਿਭਾਗ ਵੱਲੋਂ 'ਤੰਦਰੁਸਤ ਪੰਜਾਬ ਮਿਸ਼ਨ' ਤਹਿਤ ਨਹਿਰੂ ਸਟੇਡੀਅਮ ਰੂਪਨਗਰ ਵਿਖੇ ਤਿੰਨ ਰੋਜ਼ਾ ਜ਼ਿਲ੍ਹਾ ਪੱਧਰੀ ਖੇਡ ਟੂਰਨਾਮੈਂਟ ਅਮਿੱਟ ਛਾਪ ਛੱਡਦਾ ਹੋਇਆ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX