ਤਾਜਾ ਖ਼ਬਰਾਂ


ਯੂਨਿਟ ਪਰਤੇ ਫ਼ੌਜੀ ਵੀਰ ਦੇ ਲਾਪਤਾ ਹੋਣ ਨਾਲ ਇਲਾਕੇ ਵਿਚ ਹਾਹਾਕਾਰ
. . .  1 day ago
ਦਸੂਹਾ ,19 ਜੁਲਾਈ (ਕੌਸ਼ਲ)- ਦਸੂਹਾ ਦੇ ਪਿੰਡ ਗੰਗਾ ਚੱਕ ਵਿਖੇ ਇੱਕ ਫ਼ੌਜੀ ਨੌਜਵਾਨ ਜਿਸ ਦਾ ਲਾਪਤਾ ਹੋਣ ਦਾ ਸਮਾਚਾਰ ਮਿਲਿਆ ਹੈ। ਜਾਣਕਾਰੀ ਮੁਤਾਬਿਕ ਫ਼ੌਜੀ ਗੁਰਪ੍ਰੀਤ ਸਿੰਘ ਜੋ ਕਿ ਆਗਰਾ ਵਿਚ ...
ਬਾਬਾ ਰਾਜਨ ਸਿੰਘ ਉਪਰ ਗੋਲੀਆਂ ਚਲਾਉਣ ਵਾਲਿਆਂ ਖ਼ਿਲਾਫ਼ ਪਰਚਾ ਦਰਜ
. . .  1 day ago
ਲੋਪੋਕੇ, 19 ਜੁਲਾਈ (ਗੁਰਵਿੰਦਰ ਸਿੰਘ ਕਲਸੀ) - ਜਿਲ੍ਹਾ ਅੰਮ੍ਰਿਤਸਰ ਅਧੀਨ ਆਉਂਦੇ ਪੁਲਸ ਥਾਣਾ ਲੋਪੋਕੇ ਵਿਖੇ ਖ਼ਾਲਸਾ ਸੰਘਰਸ਼ ਜਥੇਬੰਦੀ ਦੇ ਮੁਖੀ ਬਾਬਾ ਰਾਜਨ ਸਿੰਘ ਉਪਰ ਰੰਜਸ਼ ਤਹਿਤ ਗੋਲੀਆਂ ਚਲਾਉਣ ਵਾਲੇ ਹਰਜਿੰਦਰ ਸਿੰਘ ਤੇ ਗੁਰਸੇਵਕ ਸਿੰਘ ਖ਼ਿਲਾਫ਼...
ਮੋਹਨ ਲਾਲ ਸੂਦ ਨੇ ਸੰਭਾਲਿਆ ਅਹੁਦਾ
. . .  1 day ago
ਬੰਗਾ, 19 ਜੁਲਾਈ (ਜਸਵੀਰ ਸਿੰਘ ਨੂਰਪੁਰ) - ਮੋਹਨ ਲਾਲ ਸੂਦ ਨੇ ਐੱਸ.ਸੀ. ਬੀ.ਸੀ. ਕਾਰਪੋਰੇਸ਼ਨ ਪੰਜਾਬ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ...
ਕੁੱਝ ਵਿਧਾਇਕਾ ਦਾ ਸੁਰੱਖਿਆ ਕਾਰਨਾਂ ਕਰਕੇ ਸਦਨ 'ਚ ਨਾ ਆਉਣ ਦਾ ਬਹਾਨਾ ਝੂਠਾ- ਸਪੀਕਰ
. . .  1 day ago
ਬੈਂਗਲੁਰੂ, 19 ਜੁਲਾਈ- ਕਰਨਾਟਕ ਦੇ ਸਪੀਕਰ ਕਿਹਾ ਕਿ ਉਹ ਸੁਪਰੀਮ ਕੋਰਟ, ਸਦਨ ਅਤੇ ਸਭ ਨੂੰ ਇਹ ਦੱਸਣਾ ਚਾਹੁੰਦੇ ਹਨ ਕਿ ਕਿਸੀ ਵਿਧਾਇਕ ਨੇ ਉਨ੍ਹਾਂ ਨੂੰ ਸੁਰੱਖਿਆ ਪ੍ਰਦਾਨ ਕਰਵਾਉਣ ਦੇ ਲਈ ਚਿੱਠੀ ਨਹੀਂ ਲਿਖੀ ਅਤੇ ਨਾ ਉਨ੍ਹਾਂ ਨੂੰ ਇਸ ਬਾਰੇ ਜਾਣਕਾਰੀ ਹੈ। ਉਨ੍ਹਾਂ ...
ਅਧਿਆਪਕ ਦਾ ਬੈਗ ਖੋਹ ਕੇ ਫ਼ਰਾਰ ਹੋਏ ਲੁਟੇਰੇ
. . .  1 day ago
ਬਾਘਾਪੁਰਾਣਾ, 19 ਜੁਲਾਈ (ਬਲਰਾਜ ਸਿੰਗਲਾ)- ਅੱਜ ਬਾਅਦ ਦੁਪਹਿਰ ਕਰੀਬ 2:10 ਵਜੇ ਜੈਨ ਸੀਨੀਅਰ ਸੈਕੰਡਰੀ ਸਕੂਲ ਬਾਘਾਪੁਰਾਣਾ ਦੀ ਅਧਿਆਪਕ ਪ੍ਰੇਮ ਲਤਾ ਆਪਣੇ ਸਥਾਨਕ ਪੁਰਾਣੇ ਡਾਕਖ਼ਾਨੇ ਵਾਰੇ ਘਰ ਪਰਤ ਰਹੀ ਸੀ ਤਾਂ ਦੋ ਮੋਟਰਸਾਈਕਲ ਸਵਾਰ ਲੁਟੇਰੇ ...
ਜਬਰ ਜਨਾਹ ਮਾਮਲੇ 'ਚ ਅਦਿੱਤਿਆ ਪੰਚੋਲੀ ਨੂੰ ਮਿਲੀ ਅੰਤਰਿਮ ਰਾਹਤ
. . .  1 day ago
ਨਵੀਂ ਦਿੱਲੀ, 19 ਜੁਲਾਈ- ਬਾਲੀਵੁੱਡ ਅਦਾਕਾਰ ਅਦਿੱਤਿਆ ਪੰਚੋਲੀ 'ਤੇ ਇਕ ਅਦਾਕਾਰਾਂ ਨੇ ਜਬਰ ਜਨਾਹ ਦੇ ਦੋਸ਼ ਲਗਾਉਂਦੇ ਹੋਏ ਐਫ.ਆਈ.ਆਰ ਦਰਜ ਕਰਵਾਈ ਸੀ। ਇਸ ਮਾਮਲੇ 'ਚ ਮੁੰਬਈ ਦੀ ਇਕ ਅਦਾਲਤ ਨੇ ਇਸ ਮਾਮਲੇ 'ਚ ਅਦਿੱਤਿਆ ਪੰਚੋਲੀ...
ਫ਼ਤਹਿਗੜ੍ਹ ਸਾਹਿਬ ਦੇ ਖੇੜਾ ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ ਵਿਖੇ ਕਲਮਛੋੜ ਹੜਤਾਲ ਸ਼ੁਰੂ
. . .  1 day ago
ਫ਼ਤਹਿਗੜ੍ਹ ਸਾਹਿਬ, 19 ਜੁਲਾਈ (ਅਰੁਣ ਆਹੂਜਾ)- ਜ਼ਿਲ੍ਹੇ ਦੇ ਪਿੰਡ ਚੋਲਟੀ ਖੇੜੀ ਵਿਖੇ ਸ਼ਾਮਲਾਤ ਦੀ ਜ਼ਮੀਨ ਦੀ ਬੋਲੀ ਕਰਵਾਉਣ ਗਏ ਦਫ਼ਤਰੀ ਕਰਮਚਾਰੀਆਂ ਨੂੰ ਬੰਦੀ ਬਣਾਉਣ ਦਾ ਮਾਮਲਾ ਭਖਦਾ ਜਾ ਰਿਹਾ ਹੈ। ਇਸ ਨੂੰ ਲੈ ਕੇ ਅੱਜ ਸੁਪਰਡੈਂਟ, ਪੰਚਾਇਤ ਅਫ਼ਸਰ...
ਕੁਮਾਰਸਵਾਮੀ ਨੇ ਖੜਕਾਇਆ ਸੁਪਰੀਮ ਕੋਰਟ ਦਾ ਦਰਵਾਜ਼ਾ
. . .  1 day ago
ਬੈਂਗਲੁਰੂ, 19 ਜੁਲਾਈ- ਕਾਂਗਰਸ ਦੇ ਬਾਅਦ ਕਰਨਾਟਕ ਦੇ ਮੁੱਖ ਮੰਤਰੀ ਐੱਚ.ਡੀ. ਕੁਮਾਰਸਵਾਮੀ ਨੇ ਵੀ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਕੁਮਾਰਸਵਾਮੀ ਨੇ ਰਾਜਪਾਲ ਦੀ ਉਸ ਚਿੱਠੀ ਨੂੰ ਚੁਨੌਤੀ ਦਿੱਤੀ ਹੈ ਜਿਸ 'ਚ ਉਨ੍ਹਾਂ ਨੂੰ 19 ਜੁਲਾਈ ਦੁਪਹਿਰ 1:30 ਵਜੇ ...
ਅਸਮਾਨੀ ਬਿਜਲੀ ਡਿੱਗਣ ਕਾਰਨ 9 ਲੋਕਾਂ ਦੀ ਹੋਈ ਮੌਤ
. . .  1 day ago
ਪਟਨਾ, 19 ਜੁਲਾਈ- ਬਿਹਾਰ ਦੇ ਨਵਾਦਾ 'ਚ ਅਸਮਾਨੀ ਬਿਜਲੀ ਡਿੱਗਣ ਕਾਰਨ 9 ਲੋਕਾਂ ਦੀ ਮੌਤ ਹੋ ਗਈ। ਇਸ ਹਾਦਸੇ 'ਚ 13 ਲੋਕ ਜ਼ਖਮੀ ਵੀ ਹੋਏ ਹਨ। ਮ੍ਰਿਤਕਾਂ 'ਚ ਕਈ ਬੱਚੇ ਵੀ ਸ਼ਾਮਲ ਹਨ। ਜਦ ਬਿਜਲੀ ਡਿੱਗੀ ਜਦ ਬੱਚੇ ਮੈਦਾਨ 'ਚ ਖੇਡ ਰਹੇ...
ਆਈ. ਸੀ. ਸੀ. ਦੇ 'ਹਾਲ ਆਫ਼ ਫੇਮ' 'ਚ ਸ਼ਾਮਲ ਹੋਏ ਸਚਿਨ ਤੇਂਦੁਲਕਰ
. . .  1 day ago
ਲੰਡਨ, 19 ਜੁਲਾਈ- ਦਿੱਗਜ ਭਾਰਤੀ ਕ੍ਰਿਕਟਰ ਅਤੇ ਰਿਕਾਰਡਾਂ ਦੇ ਬਾਦਸ਼ਾਹ ਸਚਿਨ ਤੇਂਦੁਲਕਰ ਨੂੰ ਇੰਟਰਨੈਸ਼ਨਲ ਕ੍ਰਿਕਟ ਕਾਊਂਸਲ (ਆਈ. ਸੀ. ਸੀ.) ਦੇ 'ਹਾਲ ਆਫ਼ ਫੇਮ' 'ਚ ਸ਼ਾਮਲ ਕੀਤਾ ਗਿਆ ਹੈ। ਉਨ੍ਹਾਂ ਤੋਂ ਇਲਾਵਾ ਦੱਖਣੀ ਅਫ਼ਰੀਕਾ ਦੇ ਸਾਬਕਾ ਤੇਜ਼ ਗੇਂਦਬਾਜ਼...
ਹਵਾਈ ਖੇਤਰ ਬੰਦ ਕਰਨ ਨਾਲ ਪਾਕਿਸਤਾਨ ਨੂੰ ਕਰੋੜਾਂ ਦਾ ਹੋਇਆ ਨੁਕਸਾਨ
. . .  1 day ago
ਕਰਾਚੀ, 19 ਜੁਲਾਈ- ਭਾਰਤ ਵੱਲੋਂ ਕੀਤੀ ਗਈ ਬਾਲਾਕੋਟ ਏਅਰ ਸਟ੍ਰਾਈਕ ਦੇ ਬਾਅਦ ਹਵਾਈ ਖੇਤਰ ਬੰਦ ਕਰਨ ਨਾਲ ਪਾਕਿਸਤਾਨ ਨਾਗਰਿਕ ਹਵਾਬਾਜ਼ੀ ਅਥਾਰਿਟੀ (ਸੀ.ਐਸ.ਐਸ) ਨੂੰ 850 ਕਰੋੜ ਦਾ ਨੁਕਸਾਨ ਹੋਇਆ ਹੈ। ਪਾਕਿਸਤਾਨ ਦੇ ਹਵਾਬਾਜ਼ੀ ਮੰਤਰੀ ਗ਼ੁਲਾਮ ...
ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ
. . .  1 day ago
ਸ੍ਰੀ ਮੁਕਤਸਰ ਸਾਹਿਬ, 19 ਜੁਲਾਈ (ਰਣਜੀਤ ਸਿੰਘ ਢਿੱਲੋਂ)- ਸੂਬੇ 'ਚ ਚਿੱਟੇ ਦਾ ਨਸ਼ਾ ਰੋਜ਼ਾਨਾ ਹੀ ਨੌਜਵਾਨਾਂ ਨੂੰ ਮੌਤ ਦਾ ਸ਼ਿਕਾਰ ਬਣਾ ਰਿਹਾ ਹੈ। ਇਸੇ ਦੇ ਓਵਰਡੋਜ਼ ਕਾਰਨ ਅੱਜ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ 'ਚ ਇੱਕ ਹੋਰ ਨੌਜਵਾਨ ਦੀ ਮੌਤ ਹੋ ਗਈ, ਜਿਸ ਦੀ ਪਹਿਚਾਣ...
ਵੈਸਟ ਇੰਡੀਜ਼ ਦੇ ਆਗਾਮੀ ਦੌਰੇ ਲਈ 21 ਜੁਲਾਈ ਨੂੰ ਹੋਵੇਗੀ ਚੋਣ ਕਮੇਟੀ ਦੀ ਬੈਠਕ
. . .  1 day ago
ਮੁੰਬਈ, 19 ਜੁਲਾਈ- ਵੈਸਟ ਇੰਡੀਜ਼ ਦੇ ਆਗਾਮੀ ਦੌਰੇ ਲਈ ਚੋਣ ਕਮੇਟੀ ਦੀ ਬੈਠਕ 21 ਜੁਲਾਈ ਨੂੰ ....
ਅਵਾਰਾ ਕੁੱਤਿਆਂ ਨੇ ਪ੍ਰਵਾਸੀ ਮਜ਼ਦੂਰ ਨੂੰ ਨੋਚ-ਨੋਚ ਕੇ ਖਾਧਾ
. . .  1 day ago
ਭੋਗਪੁਰ, 19 ਜੁਲਾਈ (ਕੁਲਦੀਪ ਸਿੰਘ ਪਾਬਲਾ)- ਬੀਤੀ ਰਾਤ ਭੋਗਪੁਰ ਸ਼ਹਿਰ ਦੇ ਵਾਰਡ ਨੰਬਰ 4 ਦੇ ਰੂਪ ਨਗਰ ਮੁਹੱਲਾ ਦੇ ਵਸਨੀਕ ਇੱਕ ਪ੍ਰਵਾਸੀ ਮਜ਼ਦੂਰ ਨੂੰ ਅਵਾਰਾ ਕੁੱਤਿਆਂ ਨੇ ਨੋਚ-ਨੋਚ ਕੇ ਮਾਰ ਦਿੱਤਾ। ਮ੍ਰਿਤਕ ਦੀ ਪਹਿਚਾਣ ਵਰਿੰਦਰ ਸਿੰਘ ਪੁੱਤਰ ਬਾਬੂ ਦੇ ਰੂਪ 'ਚ...
ਸਫ਼ਾਈ ਸੇਵਕਾਂ ਨੇ ਕੈਪਟਨ ਖ਼ਿਲਾਫ਼ ਮੀਂਹ ਦੇ ਖੜ੍ਹੇ ਪਾਣੀ 'ਚ ਕੀਤਾ ਰੋਸ ਪ੍ਰਦਰਸ਼ਨ
. . .  1 day ago
ਤਪਾ ਮੰਡੀ, 19 ਜੁਲਾਈ (ਵਿਜੇ ਸ਼ਰਮਾ)- ਮਿਊਂਸੀਪਲ ਮੁਲਾਜ਼ਮ ਐਕਸ਼ਨ ਕਮੇਟੀ ਪੰਜਾਬ ਦੇ ਸੱਦੇ ਤੋਂ ਬਾਅਦ ਸਫ਼ਾਈ ਸੇਵਕ ਯੂਨੀਅਨ(ਰਜਿ 53) ਦੇ ਸਮੂਹ ਨਗਰ ਕੌਂਸਲ ਤਪਾ ਦੇ ਸਫ਼ਾਈ ਸੇਵਕਾਂ ਵੱਲੋਂ ਗੋਡੇ-ਗੋਡੇ ਪਾਣੀ 'ਚ ਖੜ੍ਹੇ ਹੋ ਕੇ ਕੈਪਟਨ ਸਰਕਾਰ ਖ਼ਿਲਾਫ਼ ਰੋਸ ...
ਸਾਬਕਾ ਜ਼ਿਲ੍ਹਾ ਪੁਲਿਸ ਮੁਖੀ ਚਰਨਜੀਤ ਸ਼ਰਮਾ, ਮਨਤਾਰ ਬਰਾੜ ਅਤੇ ਉਮਰਾਨੰਗਲ ਫ਼ਰੀਦਕੋਟ ਅਦਾਲਤ 'ਚ ਪੇਸ਼
. . .  1 day ago
ਅੱਜ ਸ਼ਾਮ 6 ਵਜੇ ਤੱਕ ਬਹੁਮਤ ਸਾਬਤ ਕਰਨ ਕੁਮਾਰਸਵਾਮੀ- ਰਾਜਪਾਲ
. . .  1 day ago
ਬਾਦਸ਼ਾਹਪੁਰ ਨੇੜੇ ਘੱਗਰ ਦਰਿਆ 'ਚ ਪਾੜ ਪੈਣ ਕਾਰਨ ਸੈਂਕੜੇ ਏਕੜ ਫ਼ਸਲ ਪਾਣੀ 'ਚ ਡੁੱਬੀ
. . .  1 day ago
ਨਜਾਇਜ਼ ਸ਼ਰਾਬ ਸਮੇਤ 2 ਵਿਅਕਤੀ ਗ੍ਰਿਫ਼ਤਾਰ
. . .  1 day ago
ਜਲੰਧਰ 'ਚ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਅਤੇ ਕੈਪਸੂਲਾਂ ਸਣੇ ਦੋ ਨੂੰ ਕੀਤਾ ਕਾਬੂ
. . .  1 day ago
ਤੇਜ਼ ਰਫ਼ਤਾਰ ਟਿੱਪਰ ਵਲੋਂ ਕੁਚਲਣ ਕਾਰਨ ਔਰਤ ਦੀ ਮੌਤ
. . .  1 day ago
ਸੋਮਵਾਰ ਤੱਕ ਜਾਰੀ ਰਹੇਗੀ ਚਰਚਾ : ਸਿੱਧਰਾਮਈਆ
. . .  1 day ago
ਵਿਧਾਨ ਸਭਾ ਦੀ ਕਾਰਵਾਈ 3 ਵਜੇ ਤੱਕ ਮੁਲਤਵੀ
. . .  1 day ago
ਕਰਨਾਟਕ ਸਿਆਸੀ ਸੰਕਟ : ਵਿਸ਼ਵਾਸ ਮਤ 'ਤੇ ਰਾਜਪਾਲ ਦੀ ਡੈੱਡਲਾਈਨ ਖ਼ਤਮ
. . .  1 day ago
ਨਸ਼ੇ ਦੀ ਓਵਰ ਡੋਜ਼ ਲੈਣ ਕਾਰਨ ਨੌਜਵਾਨ ਦੀ ਹੋਈ ਮੌਤ
. . .  1 day ago
ਚੋਲਾ ਬਦਲਦਿਆਂ ਨਿਸ਼ਾਨ ਸਾਹਿਬ ਦੇ ਉੱਪਰੋਂ ਡਿੱਗਣ ਕਾਰਨ ਨਿਹੰਗ ਸਿੰਘ ਦੀ ਦਰਦਨਾਕ ਮੌਤ
. . .  1 day ago
ਬਾਬਰੀ ਮਸਜਿਦ ਮਾਮਲਾ: ਸੁਪਰੀਮ ਕੋਰਟ ਨੇ 9 ਮਹੀਨਿਆਂ ਦੇ ਅੰਦਰ ਫ਼ੈਸਲਾ ਸੁਣਾਉਣ ਦਾ ਦਿੱਤਾ ਹੁਕਮ
. . .  1 day ago
''ਅਲਵਿਦਾ ਮਾਂ...ਹੋਰ ਕੁਝ ਨਹੀਂ ਕਹਿਣ ਨੂੰ ਬਸ'' ਲਿਖ ਕੇ ਭਾਵੁਕ ਹੁੰਦਿਆਂ ਸ਼ੈਰੀ ਮਾਨ ਨੇ ਦਿੱਤੀ ਮਾਂ ਦੇ ਦੇਹਾਂਤ ਦੀ ਜਾਣਕਾਰੀ
. . .  1 day ago
ਪਟੜੀ ਤੋਂ ਲੱਥਾ ਰੇਲ ਗੱਡੀ ਦਾ ਇੰਜਣ, ਪਠਾਨਕੋਟ-ਡਲਹੌਜ਼ੀ ਕੌਮੀ ਹਾਈਵੇਅ 'ਤੇ ਲੱਗਾ ਵੱਡਾ ਜਾਮ
. . .  1 day ago
ਰਾਮਪੁਰਾ 'ਚ ਜ਼ਮੀਨ 'ਤੇ ਕਬਜ਼ਾ ਕਰਨ ਦੇ ਮਾਮਲੇ 'ਚ ਆਜ਼ਮ ਖ਼ਾਨ ਦੇ ਖ਼ਿਲਾਫ਼ 23 ਕੇਸ ਦਰਜ -ਐਸ.ਪੀ.
. . .  1 day ago
ਹਲਕਾ ਸ਼ੁਤਰਾਣਾ ਵਿਖੇ ਘੱਗਰ ਦਰਿਆ 'ਚ ਕਈ ਥਾਈਂ ਪਿਆ ਪਾੜ, ਪੈਦਾ ਹੋਈ ਹੜ੍ਹ ਵਰਗੀ ਸਥਿਤੀ
. . .  1 day ago
ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਗੋਲਡਨ ਜੁਬਲੀ ਕਨਵੋਕੇਸ਼ਨ ਹੋਈ ਸ਼ੁਰੂ
. . .  1 day ago
ਸੜਕ ਹਾਦਸੇ 'ਚ ਦੋ ਨੌਜਵਾਨਾਂ ਦੀ ਮੌਤ
. . .  1 day ago
ਲੋਕ ਸਭਾ 'ਚ ਪੇਸ਼ ਹੋਵੇਗਾ ਆਰ. ਟੀ. ਆਈ. ਸੋਧ ਬਿੱਲ
. . .  1 day ago
ਯੂਨੀਵਰਸਿਟੀ ਦੇ ਬਾਹਰ ਹੋਏ ਧਮਾਕੇ 'ਚ 4 ਲੋਕਾਂ ਦੀ ਮੌਤ, 16 ਜ਼ਖਮੀ
. . .  1 day ago
ਬਠਿੰਡਾ ਪੁਲਿਸ ਨੇ ਗੈਂਗਸਟਰ ਲਾਲੀ ਸਿਧਾਣਾ ਨੂੰ ਕੀਤਾ ਗ੍ਰਿਫ਼ਤਾਰ
. . .  1 day ago
ਧਰਨੇ 'ਤੇ ਬੈਠੀ ਪ੍ਰਿਅੰਕਾ ਗਾਂਧੀ ਨੂੰ ਪੁਲਿਸ ਨੇ ਹਿਰਾਸਤ 'ਚ ਲਿਆ
. . .  1 day ago
ਸ੍ਰੀ ਚਮਕੌਰ ਸਾਹਿਬ ਵਿਖੇ ਪੰਜ ਸਿੰਘਾਂ ਨੇ ਟੱਕ ਲਗਾ ਕੇ ਸਕਿੱਲ ਇੰਸਟੀਚਿਊਟ ਦਾ ਨਿਰਮਾਣ ਕਰਾਇਆ ਸ਼ੁਰੂ
. . .  1 day ago
ਗਰਮ ਤੇਲ ਵਾਲੀ ਕਹਾੜੀ 'ਚ ਡਿੱਗ ਕੇ ਬੁਰੀ ਤਰ੍ਹਾਂ ਸੜਿਆ ਤਿੰਨ ਸਾਲਾ ਮਾਸੂਮ
. . .  1 day ago
ਅੱਜ ਪੈ ਰਹੇ ਤੇਜ਼ ਮੀਂਹ ਨੇ ਕਿਸਾਨਾਂ ਦੇ ਸਾਹ ਸੂਤੇ
. . .  1 day ago
ਅੰਮ੍ਰਿਤ ਵੇਲੇ ਨਸ਼ੇੜੀ ਪੁੱਤਰ ਨੇ ਕਹੀ ਮਾਰ ਕੇ ਕੀਤਾ ਮਾਂ ਦਾ ਕਤਲ
. . .  1 day ago
ਮੇਰੇ 'ਤੇ ਸਵਾਲ ਚੁੱਕਣ ਵਾਲੇ ਪਹਿਲਾਂ ਆਪਣੇ ਅੰਦਰ ਝਾਤ ਮਾਰਨ- ਕਰਨਾਟਕ ਵਿਧਾਨ ਸਭਾ ਸਪੀਕਰ
. . .  1 day ago
ਕਰਨਾਟਕ ਵਿਧਾਨ ਸਭਾ ਦੀ ਕਾਰਵਾਈ ਸ਼ੁਰੂ
. . .  1 day ago
ਕੁਲਭੂਸ਼ਨ ਜਾਧਵ ਨੂੰ ਕੂਟਨੀਤਕ ਪਹੁੰਚ ਮੁਹੱਈਆ ਕਰਾਏਗਾ ਪਾਕਿਸਤਾਨ
. . .  1 day ago
ਪੁਲਿਸ ਨੇ 600 ਕਰੋੜ ਰੁਪਏ ਦੀ ਹੈਰੋਇਨ ਸਣੇ ਪੰਜ ਨੂੰ ਕੀਤਾ ਗ੍ਰਿਫ਼ਤਾਰ
. . .  1 day ago
ਮੈਕਸੀਕੋ 'ਚ ਬੱਸ ਪਲਟਣ ਕਾਰਨ 15 ਲੋਕਾਂ ਦੀ ਮੌਤ, ਕਈ ਜ਼ਖ਼ਮੀ
. . .  1 day ago
ਦਰਦਨਾਕ ਸੜਕ ਹਾਦਸੇ 'ਚ 4 ਭੈਣਾਂ ਦੇ ਇਕਲੌਤੇ ਭਰਾ ਦੀ ਮੌਤ
. . .  1 day ago
ਅਯੁੱਧਿਆ ਮਾਮਲੇ 'ਤੇ ਸੁਪਰੀਮ ਕੋਰਟ 'ਚ ਅੱਜ ਸੁਣਵਾਈ
. . .  1 day ago
ਪ੍ਰਿਅੰਕਾ ਗਾਂਧੀ ਅੱਜ ਜਾਣਗੇ ਸੋਨਭੱਦਰ
. . .  1 day ago
ਪਸ਼ੂ ਚੋਰੀ ਦੇ ਸ਼ੱਕ 'ਚ ਲੋਕਾਂ ਵੱਲੋਂ 2 ਵਿਅਕਤੀਆਂ ਦੀ ਕੁੱਟ ਕੁੱਟ ਕੇ ਹੱਤਿਆ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 25 ਅੱਸੂ ਸੰਮਤ 550

ਪਟਿਆਲਾ

ਪ੍ਰਵਾਸੀ ਪਤੀ ਸਣੇ 4 ਪਰਿਵਾਰਕ ਮੈਂਬਰਾਂ ਖ਼ਿਲਾਫ਼ ਦਾਜ ਲਈ ਤੰਗ ਪ੍ਰੇਸ਼ਾਨ ਕਰਨ 'ਤੇ ਮਾਮਲਾ ਦਰਜ


ਪਤੀ, ਸੱਸ ਸਹੁਰਾ ਤੇ ਦਿਓਰ ਨਾਮਜ਼ਦ
ਰਾਜਪੁਰਾ, 10 ਅਕਤੂਬਰ (ਜੀ.ਪੀ. ਸਿੰਘ, ਰਣਜੀਤ ਸਿੰਘ)-ਥਾਣਾ ਸ਼ਹਿਰੀ ਦੀ ਪੁਲਿਸ ਨੇ ਇੱਕ ਔਰਤ ਨੂੰ ਦਾਜ ਲਈ ਤੰਗ ਪ੍ਰੇਸ਼ਾਨ ਕਰਨ, ਕੁੱਟਮਾਰ ਤੇ ਦਿਉਰ ਵਲੋਂ ਅਸ਼ਲੀਲ ਹਰਕਤਾਂ ਕਰਨ ਦੇ ਚੱਲਦਿਆਂ ਔਰਤ ਦੇ ਪ੍ਰਵਾਸੀ ਪਤੀ, ਸੱਸ, ਸਹੁਰਾ ਤੇ ਦਿਉਰ ਖ਼ਿਲਾਫ਼ ਵੱਖ-ਵੱਖ ਧਰਾਵਾਂ ਹੇਠ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਮਨਦੀਪ ਕੌਰ ਪੁੱਤਰੀ ਗੁਰਧਿਆਨ ਸਿੰਘ ਵਾਸੀ ਪਿੰਡ ਨੈਣਾ ਨੇ ਬਿਆਨ ਦਰਜ ਕਰਵਾਏ ਹਨ ਕਿ ਉਸ ਦਾ ਵਿਆਹ ਕਰੀਬ 8 ਸਾਲ ਪਹਿਲਾਂ ਇਮਰਿੰਦਰ ਸਿੰਘ ਵਾਸੀ ਦਸ਼ਮੇਸ਼ ਕਲੋਨੀ ਰਾਜਪੁਰਾ ਨਾਲ ਹੋਇਆ ਸੀ। ਜਿਸ 'ਤੇ ਵਿਆਹ ਤੋਂ ਬਾਅਦ ਪਤਾ ਚੱਲਿਆ ਕਿ ਉਸ ਦਾ ਪਤੀ ਇਮਰਿੰਦਰ ਸਿੰਘ ਸ਼ਰਾਬ ਪੀਣ ਦਾ ਆਦੀ ਹੈ ਤੇ ਉਸ ਨਾਲ ਕੁੱਟਮਾਰ ਕਰਦਾ ਸੀ। ਜਿਸ 'ਤੇ ਵਿਆਹ ਤੋਂ ਕੁਝ ਸਮਾਂ ਬਾਅਦ ਉਸ ਦਾ ਪਤੀ ਕੈਨੇਡਾ ਚਲਾ ਗਿਆ ਤੇ ਬਾਅਦ ਵਿਚ ਉਸ ਦੇ ਸਹੁਰੇ ਤੇਜਿੰਦਰ ਸਿੰਘ, ਸੱਸ ਗੁਰਮੇਲ ਕੌਰ ਤੇ ਦਿਉਰ ਕੁਲਵਿੰਦਰ ਸਿੰਘ ਨੇ ਮੈਨੂੰ ਦਹੇਜ ਲਈ ਤੰਗ ਪ੍ਰੇਸ਼ਾਨ ਅਤੇ ਖ਼ਰਚੇ ਦੀ ਮੰਗ 'ਤੇ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ। ਉਸ ਦਾ ਪਤੀ ਕਰੀਬ 6 ਮਹੀਨੇ ਮਗਰੋਂ ਕੈਨੇਡਾ ਤੋਂ ਵਾਪਸ ਆਇਆ ਤਾਂ ਉਸ ਨੇ ਸਾਰੀ ਗੱਲ ਆਪਣੇ ਪਤੀ ਨੂੰ ਦੱਸੀ ਤਾਂ ਉਸ ਨੇ ਵੀ ਉਸ ਦੀ ਗੱਲ 'ਤੇ ਵਿਸ਼ਵਾਸ ਨਾ ਕੀਤਾ ਤੇ ਆਪਣੇ ਘਰਦਿਆਂ ਨਾਲ ਮਿਲ ਕੇ ਉਸ ਦੀ ਕੁੱਟਮਾਰ ਕੀਤੀ। ਉਹ ਆਪਣੇ ਪਤੀ ਕੋਲ ਕੈਨੇਡਾ ਚਲੀ ਗਈ।ਉਹ ਕਰੀਬ 4 ਵਾਰ ਕੈਨੇਡਾ ਜਾ ਚੁੱਕੀ ਹੈ ਤੇ ਉਸ ਦੇ 2 ਛੋਟੇ ਬੱਚੇ ਹਨ। ਪਰ ਉੱਥੇ ਵੀ ਉਸ ਦੇ ਪਤੀ ਨੇ ਸ਼ਰਾਬ ਪੀਣੀ ਜਾਰੀ ਰੱਖੀ ਤੇ ਉਸ ਨੂੰ ਖਰਚਾ ਤਾਂ ਕੀ ਦੇਣਾ ਸੀ ਸਗੋਂ ਉਸ ਵਲੋਂ ਕਮਾਏ ਜਾਂਦੇ ਪੈਸੇ ਵੀ ਖੋਹ ਕੇ ਸ਼ਰਾਬ 'ਚ ਉਡਾ ਦਿੰਦਾ ਸੀ। ਜਿਸ ਤੋਂ ਤੰਗ ਹੋ ਕੇ ਦੋਸ਼ੀ ਨੂੰ ਭੁੱਕੀ (ਚੂਰਾ ਪੋਸ਼ਤ) ਸਮੇਤ ਕਾਬੂ ਕਰ ਲਿਆ। ਪੁਲਿਸ ਨੇ ਬਲਵਿੰਦਰ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਧੂਰੀ (ਸੰਗਰੂਰ) ਨੂੰ 600 ਗਰਾਮ ਭੁੱਕੀ ਸਮੇਤ ਗ੍ਰਿਫ਼ਤਾਰ ਕਰਕੇ ਉਸ ਦੇ ਖ਼ਿਲਾਫ਼ ਮੁਕੱਦਮਾ ਦਰਜ ਕਰ ਅਗਲੀ ਕਾਰਵਾਈ ਲਈ ਜੇਲ੍ਹ ਭੇਜ ਦਿੱਤਾ ਹੈ। ਥਾਣਾ ਮੁਖੀ ਸਬ ਇੰਸ: ਰੁਪਿੰਦਰ ਸਿੰਘ ਨੇ ਇਕ ਹੋਰ ਮਾਮਲੇ ਬਾਰੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਹੌਲਦਾਰ ਗੁਰਬਾਜ਼ ਸਿੰਘ ਪੁਲਿਸ ਪਾਰਟੀ ਸਮੇਤ ਇਲਾਕੇ 'ਚ ਗਸ਼ਤ ਕਰ ਰਹੇ ਸਨ ਤਾਂ ਟੀ. ਪਵਾਇੰਟ ਸਾਗਰਾ ਵਿਖੇ ਸਿਰ 'ਤੇ ਪਲਾਸਟਿਕ ਦਾ ਥੈਲਾ ਚੁੱਕੀ ਆ ਰਹੇ ਇਕ ਵਿਅਕਤੀ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ ਦੇ ਕਬਜ਼ੇ 'ਚੋਂ 24 ਬੋਤਲਾਂ ਹਰਿਆਣਾ ਮਾਰਕਾ ਸ਼ਰਾਬ ਬਰਾਮਦ ਹੋਈ। ਪੁਲਿਸ ਨੇ ਤੁਰੰਤ ਗੁਲਸ਼ਨ ਕੁਮਾਰ ਪੁੱਤਰ ਅਮਰੀਕ ਸਿੰਘ ਵਾਸੀ ਸ਼ੁਤਰਾਣਾ ਨੂੰ ਸ਼ਰਾਬ ਸਮੇਤ ਗ੍ਰਿਫ਼ਤਾਰ ਕਰਕੇ ਉਸ ਦੇ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਨਸ਼ੀਲੀਆਂ ਗੋਲੀਆਂ ਤੇ ਟੀਕਿਆਂ ਸਣੇ ਕਾਬੂ

ਰਾਜਪੁਰਾ, 10 ਅਕਤੂਬਰ (ਜੀ.ਪੀ. ਸਿੰਘ, ਰਣਜੀਤ ਸਿੰਘ)-ਥਾਣਾ ਖੇੜੀ ਗੰਡਿਆਂ ਦੀ ਪੁਲਿਸ ਨੇ ਗਸ਼ਤ ਦੌਰਾਨ ਇਕ ਵਿਅਕਤੀ ਨੂੰ 350 ਨਸ਼ੀਲੀਆਂ ਗੋਲੀਆਂ ਤੇ 40 ਟੀਕਿਆਂ ਸਣੇ ਕਾਬੂ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਥਾਣੇਦਾਰ ਹਰਦੀਪ ...

ਪੂਰੀ ਖ਼ਬਰ »

ਕੁੱਟਮਾਰ ਕਰਨ ਸਬੰਧੀ ਡੇਢ ਦਰਜਨ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

ਪਟਿਆਲਾ, 10 ਅਕਤੂਬਰ (ਆਤਿਸ਼ ਗੁਪਤਾ)-ਇੱਥੇ ਦੇ ਨਜ਼ਦੀਕੀ ਪਿੰਡ ਸਿਆਲੂ ਦੇ ਕੋਲ ਰਹਿਣ ਵਾਲੇ ਇਕ ਨੌਜਵਾਨ ਨੂੰ ਕੁਝ ਵਿਅਕਤੀਆਂ ਵਲੋਂ ਘੇਰ ਕੇ ਕੁੱਟਮਾਰ ਕਰਨ ਦੀ ਘਟਨਾ ਸਾਹਮਣੇ ਆਈ ਹੈ। ਇਸ ਸਬੰਧੀ ਜਾਣਕਾਰੀ ਮਲਦੇ ਹੀ ਥਾਣਾ ਸਦਰ ਪਟਿਆਲਾ ਦੀ ਪੁਲਿਸ ਨੇ ਡੇਢ ਦਰਜਨ ...

ਪੂਰੀ ਖ਼ਬਰ »

ਦਾਜ ਲਈ ਤੰਗ ਪ੍ਰੇਸ਼ਾਨ ਕਰਨ 'ਤੇ ਪਤੀ, ਸੱਸ ਤੇ ਸਹੁਰੇ ਖ਼ਿਲਾਫ਼ ਮਾਮਲਾ ਦਰਜ

ਪਟਿਆਲਾ, 10 ਅਕਤੂਬਰ (ਆਤਿਸ਼ ਗੁਪਤਾ)-ਦਾਜ ਦਹੇਜ ਦੀ ਮੰਗ ਕਰਨ ਦੇ ਮਾਮਲੇ ਸਬੰਧੀ ਕਾਰਵਾਈ ਕਰਦੇ ਹੋਏ ਥਾਣਾ ਇਸਤਰੀ ਵਿੰਗ ਦੀ ਪੁਲਿਸ ਨੇ ਪਤੀ, ਸੱਸ ਤੇ ਸਹੁਰੇ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਇਹ ਮਾਮਲਾ ਸ਼ਾਹੀਨ ਪੁੱਤਰੀ ਲਾਭ ਖ਼ਾਨ ਵਾਸੀ ਪਿੰਡ ਬਾਰਨ ਦੀ ਸ਼ਿਕਾਇਤ ਦੇ ...

ਪੂਰੀ ਖ਼ਬਰ »

ਟਰੱਕ ਦੀ ਲਪੇਟ 'ਚ ਆਉਣ ਨਾਲ ਮੋਟਰਸਾਈਕਲ ਸਵਾਰ ਜ਼ਖਮੀ

ਪਟਿਆਲਾ, 10 ਅਕਤੂਬਰ (ਆਤਿਸ਼ ਗੁਪਤਾ)-ਪਟਿਆਲਾ ਦੇ ਨਜ਼ਦੀਕੀ ਪਿੰਡ ਸਵਾਜਪੁਰ ਦੇ ਬੱਸ ਅੱਡੇ ਦੇ ਟਰੱਕ ਦੀ ਲਪੇਟ 'ਚ ਆਉਣ ਨਾਲ ਮੋਟਰਸਾਈਕਲ ਸਵਾਰ ਜ਼ਖ਼ਮੀ ਹੋ ਗਿਆ ਹੈ, ਜਿਸ ਨੂੰ ਇਲਾਜ ਲਈ ਡਾਕਟਰ ਕੋਲ ਲੈ ਕੇ ਜਾਇਆ ਗਿਆ। ਪੀੜਤ ਮੋਟਰਸਾਈਕਲ ਦੀ ਪਛਾਣ ਭਲਿੰਦਰ ਸਿੰਘ ਪੁੱਤਰ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਵਿਅਕਤੀ ਦੀ ਮੌਤ

ਸ਼ੁਤਰਾਣਾ, 10 ਅਕਤੂਬਰ (ਬਲਦੇਵ ਸਿੰਘ ਮਹਿਰੋਕ)-ਸਥਾਨ ਕਸਬੇ ਵਿਖੇ ਰਾਸ਼ਟਰੀ ਰਾਜ ਮਾਰਗ ਉੱਪਰ ਵਾਪਰੇ ਸੜਕ ਹਾਦਸੇ 'ਚ ਸਿਹਤ ਵਿਭਾਗ 'ਚ ਸੇਵਾਵਾਂ ਦੇ ਰਹੇ ਇਕ ਵਿਅਕਤੀ ਦੀ ਮੌਤ ਹੋ ਗਈ। ਪੁਲਿਸ ਨੇ ਟਰੱਕ ਚਾਲਕ ਦੇ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ...

ਪੂਰੀ ਖ਼ਬਰ »

ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਨੇ ਪੰਜਾਬ ਸਰਕਾਰ ਦਾ ਪੁਤਲਾ ਸਾੜਿਆ

ਰਾਜਪੁਰਾ, 10 ਅਕਤੂਬਰ (ਰਣਜੀਤ ਸਿੰਘ, ਜੀ.ਪੀ. ਸਿੰਘ)-ਠੇਕਾ ਆਧਾਰਤ ਸੰਘਰਸ਼ ਮੋਰਚਾ ਨੇ ਸੂਬੇ ਦੀ ਕਾਲ 'ਤੇ ਸੁਖਵਿੰਦਰ ਸਿੰਘ ਦੀ ਅਗਵਾਈ ਵਿਚ ਪੰਜਾਬ ਸਰਕਾਰ ਦਾ ਪੁਤਲਾ ਫ਼ੂਕ ਕੇ ਨਾਅਰੇਬਾਜ਼ੀ ਕੀਤੀ। ਇਸ ਮੌਕੇ ਆਗੂਆਂ ਨੇ ਪੰਜਾਬ ਸਰਕਾਰ ਦੀ ਨਿਖੇਧੀ ਕਰਦੇ ਹੋਏ ਕਿਹਾ ਕਿ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਵਿਖੇ ਵਿਦਿਆਰਥੀਆਂ ਦਾ ਧਰਨਾ ਜਾਰੀ

ਪਟਿਆਲਾ, 10 ਅਕਤੂਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ 'ਚ 'ਸਾਂਝੇ ਵਿਦਿਆਰਥੀ ਮੋਰਚੇ' ਦੀ ਅਗਵਾਈ ਹੇਠ ਕੁੜੀਆਂ ਦੇ ਹੋਸਟਲ 24 ਘੰਟੇ ਖੁੱਲ੍ਹੇ ਰੱਖਣ ਤੇ ਹੋਰ ਮੰਗਾਂ ਦੇ ਲਈ ਚੱਲ ਰਿਹਾ ਸੰਘਰਸ਼, ਦੋ ਵਿਦਿਆਰਥੀ ਗੁੱਟਾਂ 'ਚ ਹੋਈ ਲੜਾਈ ਤੇ ਕਈ ਵਿਦਿਆਰਥੀ ...

ਪੂਰੀ ਖ਼ਬਰ »

ਸਮਾਜਿਕ ਸੰਸਥਾਵਾਂ ਵਲੋਂ ਟ੍ਰੈਫਿਕ ਪੁਲਿਸ ਦੇ ਮੁਲਾਜ਼ਮਾਂ ਦਾ ਸਨਮਾਨ

ਪਟਿਆਲਾ, 10 ਅਕਤੂਬਰ (ਆਤਿਸ਼ ਗੁਪਤਾ)-ਟ੍ਰੈਫਿਕ ਪੁਲਿਸ ਪਟਿਆਲਾ ਵਲੋਂ ਕੀਤੇ ਜਾ ਰਹੇ ਕਾਰਜਾਂ ਨੂੰ ਵੇਖਦੇ ਹੋਏ ਯੂਥ ਕਲੱਬ ਬਾਦਸ਼ਾਹਪੁਰ ਤੇ ਡਾ. ਭੀਮ ਰਾਓ ਅੰਬੇਡਕਰ ਯੁਵਕ ਸੇਵਾਵਾਂ ਕਲੱਬ ਸੰਤ ਅਤਰ ਸਿੰਘ ਕਲੋਨੀ ਵਲੋਂ ਟਰੈਫ਼ਿਕ ਪੁਲਿਸ ਦੇ ਤਰੱਕੀ ਦੇ ਕੇ ਨਵੇਂ ...

ਪੂਰੀ ਖ਼ਬਰ »

ਗੁਰਦੁਆਰਾ ਸਾਹਿਬ ਵਿਖੇ ਕੈਂਪ ਲਗਾਇਆ

ਪਟਿਆਲਾ, 10 ਅਕਤੂਬਰ (ਜ.ਸ. ਢਿੱਲੋਂ)-ਗੁਰਦੁਆਰਾ ਸਾਹਿਬ ਸੰਤ ਕੰਬਲੀ ਵਾਲੇ ਪਟਿਆਲਾ ਵਿਖੇ ਗਰੀਬਾਂ ਦੀ ਭਲਾਈ ਲਈ ਸੰਤ ਬਾਬਾ ਨਛੱਤਰ ਸਿੰਘ ਕੰਬਲੀ ਵਾਲਿਆਂ ਦੀ ਸਰਪ੍ਰਸਤੀ ਹੇਠ ਏ.ਪੀ. ਹੈਲਥ ਕੇਅਰ ਟਰੋਮਾ ਸੈਂਟਰ ਪਟਿਆਲਾ ਵਲੋਂ ਮੁਫ਼ਤ ਸਿਹਤ ਨਿਰੀਖਣ ਕੈਂਪ ਲਗਾਇਆ ਗਿਆ ...

ਪੂਰੀ ਖ਼ਬਰ »

ਸਰਕਾਰ ਪਟਿਆਲਾ ਦਾ ਬੱਸ ਅੱਡਾ ਸਰਹਿੰਦ ਸੜਕ 'ਤੇ ਬਾਈਪਾਸ ਕੋਲ ਉਸਾਰਨ ਲਈ ਹੋਈ ਪੱਬਾਂ ਭਾਰ

• ਜਸਪਾਲ ਸਿੰਘ ਢਿੱਲੋਂ ਪਟਿਆਲਾ, 10 ਅਕਤੂਬਰ-ਪਟਿਆਲਾ ਦਾ ਬੱਸ ਅੱਡਾ ਪਿਛਲੇ ਡੇਢ ਦਹਾਕੇ ਤੋਂ ਕਈ ਤਰ੍ਹਾਂ ਦੀਆਂ ਅਟਕਲਾਂ 'ਚ ਗੁਆਚਿਆ ਹੋਇਆ ਹੈ ਤੇ ਕਿਸੇ ਤਨ ਪੱਤਣ ਨਹੀਂ ਲੱਗ ਸਕਿਆ | ਹੁਣ ਪਟਿਆਲਾ ਦੇ ਬੱਸ ਅੱਡੇ ਲਈ ਨਗਰ ਸੁਧਾਰ ਟਰੱਸਟ ਦੀ ਥਾਂ ਦਾ ਪੀਆਰਟੀਸੀ ਨਾਲ ...

ਪੂਰੀ ਖ਼ਬਰ »

ਕੁਸ਼ਟ ਰੋਗ ਸਬੰਧੀ ਜਾਗਰੂਕਤਾ ਰੈਲੀ ਕੱਢੀ

ਪਟਿਆਲਾ, 10 ਅਕਤੂਬਰ (ਗੁਰਪ੍ਰੀਤ ਸਿੰਘ ਚੱਠਾ)-ਰਾਸ਼ਟਰੀ ਕੁਸ਼ਟ ਰੋਕੂ ਪ੍ਰੋਗਰਾਮ ਤਹਿਤ ਜ਼ਿਲ੍ਹਾ ਸਿਹਤ ਵਿਭਾਗ ਵਲੋਂ ਮਾਤਾ ਕੁਸ਼ੱਲਿਆ ਸਰਕਾਰੀ ਨਰਸਿੰਗ ਟਰੇਨਿੰਗ ਸਕੂਲ ਦੀਆਂ ਵਿਦਿਆਰਥਣਾਂ ਵਲੋਂ ਕੁਸ਼ਟ ਰੋਗ ਦੀ ਜਾਗਰੂਕਤਾ ਸਬੰਧੀ ਇਕ ਰੈਲੀ ਕੱਢੀ ਗਈ | ਜਿਸ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਵਿਖੇ ਕਰਮਚਾਰੀਆਂ ਨੇ ਕੀਤੀ ਜਨਰਲ ਬਾਡੀ ਦੀ ਬੈਠਕ

ਪਟਿਆਲਾ, 10 ਅਕਤੂਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਗੈਰ-ਅਧਿਆਪਨ ਕਰਮਚਾਰੀ ਸੰਘ ਦੇ ਸਾਬਕਾ ਪ੍ਰਧਾਨ ਗੁਰਿੰਦਰਪਾਲ ਸਿੰਘ ਬੱਬੀ ਦੀ ਅਗਵਾਈ ਵਿਖੇ ਪਿਛਲੇ ਸਮੇਂ ਤੋਂ ਲਟਕਦੀਆਂ ਮੰਗਾਂ ਤੇ ਗੈਰ-ਅਧਿਆਪਨ ਕਰਮਚਾਰੀ ਚੋਣਾਂ ਨਾ ਹੋਣ ...

ਪੂਰੀ ਖ਼ਬਰ »

ਜਬਰ ਵਿਰੋਧੀ ਰੈਲੀ ਨੂੰ ਸਫ਼ਲ ਬਣਾਉਣ ਵਾਲੇ ਅਕਾਲੀ ਵਰਕਰਾਂ ਦਾ ਵਿਧਾਇਕ ਚੰਦੂਮਾਜਰਾ ਵਲੋਂ ਧੰਨਵਾਦ

ਦੇਵੀਗੜ੍ਹ, 10 ਅਕਤੂਬਰ (ਮੁਖਤਿਆਰ ਸਿੰਘ ਨੌਗਾਵਾਂ)-ਸ਼੍ਰੋਮਣੀ ਅਕਾਲੀ ਦਲ ਵਲੋਂ ਪੰਜਾਬ ਦੀ ਕਾਂਗਰਸ ਸਰਕਾਰ ਦੇ ਵਿਰੁੱਧ ਕੀਤੀ ਗਈ ਜਬਰ ਵਿਰੋਧੀ ਰੈਲੀ ਨੂੰ ਸਫ਼ਲ ਬਣਾਉਣ ਲਈ ਹਲਕਾ ਸਨੌਰ ਦੇ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਸਮੂਹ ਲੀਡਰਾਂ ਤੇ ਅਕਾਲੀ ...

ਪੂਰੀ ਖ਼ਬਰ »

ਨਸ਼ਾ ਤਸਕਰੀ ਦੇ ਮਾਮਲੇ 'ਚੋਂ ਬਰੀ

ਪਟਿਆਲਾ, 10 ਅਕਤੂਬਰ (ਆਤਿਸ਼ ਗੁਪਤਾ)-ਵਧੀਕ ਸੈਸ਼ਨ ਜੱਜ ਦਵਿੰਦਰ ਕੁਮਾਰ ਦੀ ਅਦਾਲਤ ਨੇ ਨਸ਼ਾ ਤਸਕਰੀ ਦੇ ਮਾਮਲੇ ਦਾ ਨਿਪਟਾਰਾ ਕਰਦਿਆਂ ਮੁਹੰਮਦ ਜਮੀਲ ਪੁੱਤਰ ਰਹਿਮਦੀਨ ਵਾਸੀ ਮਲੇਰਕੋਟਲਾ ਨੂੰ ਬਰੀ ਕਰ ਦਿੱਤਾ ਹੈ | ਜਿਸ 'ਤੇ ਥਾਣਾ ਸਦਰ ਰਾਜਪੁਰਾ ਦੀ ਪੁਲਿਸ ਵਲੋਂ 8 ...

ਪੂਰੀ ਖ਼ਬਰ »

ਆਪ ਵਲੋਂ ਭੁੱਨਰਹੇੜੀ ਵਿਖੇ ਕੇਂਦਰ ਤੇ ਸੂਬਾ ਸਰਕਾਰ ਿਖ਼ਲਾਫ਼ ਰੋਸ ਮਾਰਚ ਕੱਲ੍ਹ

ਦੇਵੀਗੜ੍ਹ, 10 ਅਕਤੂਬਰ (ਮੁਖ਼ਤਿਆਰ ਸਿੰਘ ਨੌਗਾਵਾਂ)-ਪੈਟਰੋਲ, ਡੀਜ਼ਲ, ਗੈਸ ਤੇ ਡੀ.ਏ.ਪੀ. ਖਾਦਾਂ ਦੇ ਰੇਟਾਂ 'ਚ ਬੇਤਹਾਸ਼ਾ ਵਾਧਾ ਹੋਣ ਕਰਕੇ ਆਮ ਆਦਮੀ ਪਾਰਟੀ ਹਲਕਾ ਸਨੌਰ ਦੇ ਵਲੰਟੀਅਰਜ਼ ਵਲੋਂ ਭੁੱਨਰਹੇੜੀ ਵਿਖੇ ਰੋਸ ਮਾਰਚ 12 ਅਕਤੂਬਰ ਨੰੂ ਸਵੇਰ 11 ਵਜੇ ਕੀਤਾ ...

ਪੂਰੀ ਖ਼ਬਰ »

ਨਰਾਤਿਆਂ ਦੀ ਸ਼ੁਰੂਆਤ ਮੌਕੇ ਮੰਦਿਰਾਂ

ਪਟਿਆਲਾ, 10 ਅਕਤੂਬਰ (ਆਤਿਸ਼ ਗੁਪਤਾ) -ਅੱਸੂ ਦੇ ਨਰਾਤਿਆਂ ਦੇ ਆਉਣ ਦੇ ਨਾਲ ਹੀ ਭਗਤਾਂ 'ਚ ਵੀ ਕਾਫ਼ੀ ਉਤਸ਼ਾਹ ਵੇਖਣ ਨੂੰ ਮਿਲਿਆ ਤੇ ਪਟਿਆਲਾ ਵਿਖੇ ਸਥਿਤ ਉੱਤਰ ਭਾਰਤ ਦੇ ਪ੍ਰਸਿੱਧ ਸ੍ਰੀ ਕਾਲੀ ਮਾਤਾ ਮੰਦਰ ਵਿਖੇ ਵੱਡੀ ਸਵੇਰ ਤੋਂ ਹੀ ਭਗਤਾਂ ਦੀ ਭੀੜ ਵੇਖਣ ਨੂੰ ਮਿਲੀ ...

ਪੂਰੀ ਖ਼ਬਰ »

ਪੰਜਾਬ ਦੀਆਂ ਮੁਲਾਜ਼ਮ ਜਥੇਬੰਦੀਆਂ ਅਧਿਆਪਕਾਂ ਦੇ ਹੱਕ 'ਚ ਨਿੱਤਰੀਆਂ

ਪਟਿਆਲਾ, 10 ਅਕਤੂਬਰ (ਅ.ਸ. ਆਹਲੂਵਾਲੀਆ)-ਮੁਲਾਜ਼ਮਾਂ ਦੀਆਂ ਸਮੂਹ ਫੈਡਰੇਸ਼ਨਾਂ ਤੇ ਜਥੇਬੰਦੀਆਂ ਨੇ ਸਾਂਝਾ ਅਧਿਆਪਕ ਮੋਰਚਾ ਪੰਜਾਬ ਦੇ ਹੱਕ 'ਚ ਨਿੱਤਰਦਿਆਂ ਮੋਰਚੇ ਵਲੋਂ ਐਲਾਨੇ 11 ਅਕਤੂਬਰ ਦੇ ਜ਼ਿਲ੍ਹਾ ਪੱਧਰ ਦੇ ਮਸ਼ਾਲ ਮਾਰਚ, 13 ਅਕਤੂਬਰ ਨੂੰ ਪਟਿਆਲਾ 'ਚ ਹੋਣ ਜਾ ...

ਪੂਰੀ ਖ਼ਬਰ »

ਪਟਿਆਲਾ ਅਪਰਾਧਨਾਮਾ ਵੱਖ-ਵੱਖ ਮਾਮਲਿਆਂ 'ਚ ਸਮੈਕ ਤੇ ਸ਼ਰਾਬ ਬਰਾਮਦ-ਤਿੰਨ ਿਖ਼ਲਾਫ਼ ਮਾਮਲਾ ਦਰਜ

ਪਟਿਆਲਾ, 10 ਅਕਤੂਬਰ (ਆਤਿਸ਼ ਗੁਪਤਾ)-ਪਟਿਆਲਾ ਪੁਲਿਸ ਨੇ ਵੱਖ-ਵੱਖ ਮਾਮਲਿਆਂ 'ਚ ਕਾਰਵਾਈ ਕਰਦੇ ਹੋਏ ਸਮੈਕ ਤੇ ਸ਼ਰਾਬ ਬਰਾਮਦ ਕਰਕੇ 3 ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ ਤੇ ਦੜਾ ਸੱਟਾ ਲਗਾਉਂਦੇ ਇਕ ਵਿਅਕਤੀ ਨੂੰ 3170 ਰੁਪਏ ਸਮੇਤ ਕਾਬੂ ਗਿਆ | ਇਹ ਕਾਰਵਾਈ ਥਾਣਾ ਅਰਬਨ ...

ਪੂਰੀ ਖ਼ਬਰ »

ਮਾਮਲਾ ਵਿਦਿਆਰਥੀਆਂ ਵਲੋਂ ਕੀਤੇ ਦੁਰਵਿਵਹਾਰ ਦਾ ਪੰਜਾਬੀ ਯੂਨੀਵਰਸਿਟੀ ਦੇ ਅਧਿਕਾਰੀਆਂ, ਅਧਿਆਪਕਾਂ ਤੇ ਵਾਰਡਨਾਂ ਵਲੋਂ ਉਪ-ਕੁਲਪਤੀ ਨੂੰ ਮੰਗ-ਪੱਤਰ

ਪਟਿਆਲਾ, 10 ਅਕਤੂਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਉਪ-ਕੁਲਪਤੀ ਨੂੰ ਯੂਨੀਵਰਸਿਟੀ ਦੇ ਅਧਿਕਾਰੀਆਂ, ਅਧਿਆਪਕਾਂ ਤੇ ਵਾਰਡਨਾਂ ਵਲੋਂ ਯੂਨੀਵਰਸਿਟੀ ਵਿਚ ਕੰਮਕਾਰ ਕਰਨ ਦਾ ਮਾਹੌਲ ਅਤਿ ਖ਼ਰਾਬ ਹੋਣ ਸਬੰਧੀ ਇਕ ਮੰਗ ਪੱਤਰ ਦਿੱਤਾ ਗਿਆ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਵਿਖੇ ਕੰਟਰੈਕਟ ਅਧਿਆਪਕਾਂ ਦਾ ਧਰਨਾ ਜਾਰੀ

ਪਟਿਆਲਾ, 10 ਅਕਤੂਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਵਿਖੇ ਯੂਨੀਵਰਸਿਟੀ ਦੇ ਕਾਂਸਟੀਚੂਐਾਟ ਕਾਲਜਾਂ ਦੇ ਕੰਟਰੈਕਟ ਆਧਾਰਿਤ ਅਧਿਆਪਕਾਂ ਦੀ ਜਥੇਬੰਦੀ ਪੁਕਟਾ ਦੀ ਅਗਵਾਈ 'ਚ ਅਧਿਆਪਕਾਂ ਦਾ ਧਰਨਾ ਅੱਜ ਸੱਤਵੇਂ ਦਿਨ ਜਾਰੀ ਰਿਹਾ | ਜ਼ਿਕਰਯੋਗ ਹੈ ਕਿ ...

ਪੂਰੀ ਖ਼ਬਰ »

ਦਿਨ ਦਿਹਾੜੇ ਘਰ 'ਚੋਂ ਲੱਖਾਂ ਰੁਪਏ ਦੇ ਗਹਿਣੇ ਤੇ ਨਕਦੀ ਚੋਰੀ

ਬਨੂੜ, 10 ਅਕਤੂਬਰ (ਭੁਪਿੰਦਰ ਸਿੰਘ)-ਨੇੜਲੇ ਪਿੰਡ ਬੂਟਾ ਸਿੰਘ ਵਾਲਾ ਵਿਖੇ ਘਰ ਦੇ ਮੈਂਬਰਾਂ ਦੀ ਗੈਰ ਮੌਜੂਦਗੀ 'ਚ ਚੋਰਾਂ ਨੇ ਚਿੱਟੇ ਦਿਨ ਘਰ 'ਚ ਧਾਵਾ ਬੋਲ ਦਿੱਤਾ | ਚੋਰ ਘਰ 'ਚੋਂ ਲੱਖਾਂ ਰੁਪਏ ਦੇ ਸੋਨੇ ਦੇ ਗਹਿਣੇ ਤੇ ਹਜ਼ਾਰਾਂ ਰੁਪਏ ਦੀ ਨਕਦੀ ਲੈ ਕੇ ਰਫ਼ੂ ਚੱਕਰ ਹੋ ...

ਪੂਰੀ ਖ਼ਬਰ »

ਸਾਂਝਾ ਅਧਿਆਪਕ ਮੋਰਚੇ ਦਾ ਪੱਕਾ ਮੋਰਚਾ ਤੇ ਮਰਨ ਵਰਤ ਚੌਥੇ ਦਿਨ 'ਚ ਦਾਖ਼ਲ

ਪਟਿਆਲਾ, 10 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)-ਮੁੱਖ ਮੰਤਰੀ ਦੇ ਜੱਦੀ ਸ਼ਹਿਰ ਵਿਖੇ ਲੱਗੇ ਪੱਕੇ ਮੋਰਚੇ ਤੇ ਮਰਨ ਵਰਤ ਦੇ ਰੋਹੀਲੇ ਜੋਸ਼ ਨਾਲ ਚੌਥੇ ਦਿਨ ਵਿਚ ਸ਼ਾਮਿਲ ਹੋਣ ਤੇ ਸਿੱਖਿਆ ਵਿਭਾਗ ਵਲੋਂ ਜਾਰੀ ਕੀਤੇ ਤਨਖ਼ਾਹ ਕਟੌਤੀ ਦੇ ਨੋਟੀਫ਼ਿਕੇਸ਼ਨ ਦੇ ਵਿਰੋਧ ਵਜੋਂ ...

ਪੂਰੀ ਖ਼ਬਰ »

ਪ੍ਰੀਤ ਗਰੁੱਪ ਦੇ ਡਾਇਰੈਕਟਰ ਸੋਨੀ ਵਲੋਂ ਕਬੱਡੀ ਕੱਪ ਦਾ ਉਦਘਾਟਨ

ਨਾਭਾ, 10 ਅਕਤੂਬਰ (ਅਮਨਦੀਪ ਸਿੰਘ ਲਵਲੀ)-ਸ਼ਹਿਰ ਨਾਭਾ ਦੇ ਰਿਪੁਦਮਨ ਕਾਲਜ ਦੇ ਮੈਦਾਨ 'ਚ ਆਜ਼ਾਦ ਵੈਲਫੇਅਰ ਐਾਡ ਸਪੋਰਟਸ ਕਲੱਬ ਨਾਭਾ ਵਲੋਂ ਪ੍ਰਧਾਨ ਜਸਵੀਰ ਜੱਸੀ ਦੀ ਅਗਵਾਈ ਹੇਠ ਪਹਿਲੇ ਦੋ ਦਿਨਾਂ ਕਬੱਡੀ ਕੱਪ ਦਾ ਉਦਘਾਟਨ ਸਮੁੱਚੀ ਦੁਨੀਆ 'ਚ ਵਿਲੱਖਣ ਪਹਿਚਾਣ ਬਣਾ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਵਲੋਂ ਧਰਨਾ

ਨਾਭਾ, 10 ਅਕਤੂਬਰ (ਕਰਮਜੀਤ ਸਿੰਘ)-ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਬਲਾਕ ਨਾਭਾ ਦੇ ਕਿਸਾਨਾਂ ਨੇ ਬੁੱਧਵਾਰ ਨੂੰ ਐਸ.ਡੀ.ਐਮ ਦੇ ਦਫ਼ਤਰ ਬਾਹਰ ਆਪਣੀਆਂ ਮੰਗਾਂ ਨੂੰ ਲੈ ਕੇ ਧਰਨਾ ਦਿੱਤਾ ਤੇ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਵੀ ਕੀਤੀ | ਰੋਸ ਧਰਨੇ ਨੂੰ ...

ਪੂਰੀ ਖ਼ਬਰ »

ਵਿਦਿਆਰਥੀ ਸੰਘਰਸ਼ ਦੇ ਚੱਲਦਿਆਂ ਪੰਜਾਬੀ ਯੂਨੀਵਰਸਿਟੀ ਅਗਲੇ 2 ਦਿਨਾਂ ਲਈ ਬੰਦ

ਪਟਿਆਲਾ, 10 ਅਕਤੂਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਬੀਤੀ ਰਾਤ ਵਿਦਿਆਰਥੀ ਗੁੱਟਾਂ 'ਚ ਹੋਈਆਂ ਖ਼ੂਨੀ ਝੜਪਾਂ ਤੇ ਝਗੜੇ ਸੰਬੰਧੀ ਯੂਨੀਵਰਸਿਟੀ ਦੇ ਬੁਲਾਰੇ ਨੇ ਕਿਹਾ ਕਿ ਧਰਨੇ ਤ'ੇ ਬੈਠੇ ਵਿਦਿਆਰਥੀਆਂ ਦੀਆਂ ਮੰਗਾਂ ਦੇ ਹੱਲ ...

ਪੂਰੀ ਖ਼ਬਰ »

ਚੰਡੀਗੜ੍ਹ ਤੋਂ ਪੁਲਿਸ ਹਿਰਾਸਤ 'ਚੋਂ ਫ਼ਰਾਰ ਹੋਇਆ ਹਵਾਲਾਤੀ ਹਥਿਆਰ ਸਮੇਤ ਕਾਬੂ

ਪਟਿਆਲਾ/ਸਨੌਰ, 10 ਅਕਤੂਬਰ (ਆਤਿਸ਼ ਗੁਪਤਾ, ਸੁਖਵਿੰਦਰ ਸਿੰਘ ਸੋਖਲ)-ਡੇਢ ਮਹੀਨਾ ਪਹਿਲਾਂ ਪੀ.ਜੀ.ਆਈ. ਇਲਾਜ ਲਈ ਲੈ ਕੇ ਜਾਂਦੇ ਹੋਏ ਪੁਲਿਸ ਹਿਰਾਸਤ 'ਚੋਂ ਫ਼ਰਾਰ ਹੋਏ ਰਾਜਵਿੰਦਰ ਸਿੰਘ ਰਾਜੂ ਪੁੱਤਰ ਬਾਜ ਸਿੰਘ ਵਾਸੀ ਸ਼ਿਵਾਲਕ ਵਿਹਾਰ ਮੋਹਾਲੀ ਨੂੰ ਪਟਿਆਲਾ ਪੁਲਿਸ ...

ਪੂਰੀ ਖ਼ਬਰ »

ਪਾਤੜਾਂ 'ਚ ਇੱਕੋ ਰਾਤ ਦੋ ਚੋਰੀਆਂ

ਪਾਤੜਾਂ, 10 ਅਕਤੂਬਰ (ਜਗਦੀਸ਼ ਸਿੰਘ ਕੰਬੋਜ)-ਬੀਤੀ ਰਾਤ ਸ਼ਹਿਰ ਅੰਦਰ ਇਕ ਹੌਲਦਾਰ ਦੇ ਘਰ ਦਾ ਜਿੰਦਰਾ ਤੋੜ ਕੇ ਡੇਢ ਲੱਖ ਰੁਪਏ ਦੇ ਗਹਿਣੇ ਜਿੱਥੇ ਚੋਰੀ ਕਰ ਲਏ, ਉੱਥੇ ਹੀ ਇਕ ਦੁਕਾਨਦਾਰ ਦਾ ਗੱਲਾ ਤੇ ਉਸ ਦਾ ਸੀ.ਸੀ.ਟੀ.ਵੀ. ਵਾਲਾ ਡੀ.ਵੀ.ਆਰ. ਵੀ ਲੈ ਗਏ | ਸੂਚਨਾ ਮਿਲਣ 'ਤੇ ...

ਪੂਰੀ ਖ਼ਬਰ »

ਜ਼ਿਲ੍ਹੇ ਦੀਆਂ ਮੰਡੀਆਂ 'ਚ 91,160 ਮੀਟਰਿਕ ਟਨ ਝੋਨੇ ਦੀ ਆਮਦ-ਕੁਮਾਰ ਅਮਿਤ

ਪਟਿਆਲਾ, 10 ਅਕਤੂਬਰ (ਅਮਰਬੀਰ ਸਿੰਘ ਆਹਲੂਵਾਲੀਆ)-ਸੂਬਾ ਸਰਕਾਰ ਵਲੋਂ ਮੰਡੀਆਂ 'ਚ ਕਿਸਾਨਾਂ ਵਲੋਂ ਲਿਆਂਦੇ ਜਾ ਰਹੇ ਝੋਨੇ ਦੀ ਖ਼ਰੀਦ ਸੁਚਾਰੂ ਢੰਗ ਨਾਲ ਕਰਵਾਉਣ ਦੇ ਆਦੇਸ਼ ਦਿੱਤੇ ਗਏ ਹਨ ਤਾਂ ਕਿ ਕਿਸਾਨ ਨੂੰ ਕਿਸੇ ਕਿਸਮ ਦੀ ਮੁਸ਼ਕਲ ਨਾ ਆਵੇ ਪਰ ਸਰਹਿੰਦ ਰੋਡ 'ਤੇ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਵਲੋਂ ਜਨਤਾ ਤੇ ਅਧਿਆਪਕਾਂ ਦਾ ਸ਼ੋਸ਼ਣ ਕੀਤਾ ਜਾ ਰਿਹੈ-ਕੋਹਲੀ

ਪਟਿਆਲਾ, 10 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)-ਭਾਰਤੀ ਜਨਤਾ ਪਾਰਟੀ ਦੇ ਸਟੇਟ ਸਕੱਤਰ ਜਗਦੀਪ ਸਿੰਘ ਸੋਢੀ ਤੇ ਪਟਿਆਲਾ ਸ਼ਹਿਰੀ ਪ੍ਰਧਾਨ ਹਰਿੰਦਰ ਕੋਹਲੀ ਨੇ ਐਸ.ਐਸ.ਏ ਤੇ ਰਮਸਾ ਅਧਿਆਪਕਾਂ ਵਲੋਂ ਪੰਜਾਬ ਸਰਕਾਰ ਦੇ ਿਖ਼ਲਾਫ਼ ਮਰਨ ਵਰਤ ਦਾ ਧਰਨਾ ਦੇ ਰਹੇ ਅਧਿਆਪਕਾਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX