ਤਾਜਾ ਖ਼ਬਰਾਂ


ਨਵੀਂ ਦਿੱਲੀ : ਮੋਰੀ ਗੇਟ ਇਕ ਘਰ 'ਚ ਸਲੰਡਰ ਫਟਣ ਨਾਲ ਧਮਾਕਾ , ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਪੁੱਜੀਆਂ
. . .  1 day ago
ਸੰਤਰਾਗਾਛੀ ਜੰਕਸ਼ਨ 'ਤੇ ਹੋਏ ਹਾਦਸੇ ਦੇ ਪੀੜਤਾਂ ਦਾ ਹਾਲ ਜਾਣਨ ਲਈ ਪੁੱਜੀ ਮਮਤਾ ਬੈਨਰਜੀ
. . .  1 day ago
ਬੱਚਿਆਂ ਸਮੇਤ ਸਰਹਿੰਦ ਨਹਿਰ 'ਚ ਛਾਲ ਮਾਰਨ ਵਾਲੀ ਮਾਤਾ ਦੀ ਲਾਸ਼ ਬਰਾਮਦ
. . .  1 day ago
ਫ਼ਤਿਹਗੜ੍ਹ ਸਾਹਿਬ, 23 ਅਕਤੂਬਰ (ਅਰੁਣ ਅਹੂਜਾ) - ਸਰਹਿੰਦ ਦੇ ਫਲੋਟਿੰਗ ਰੇਸਤਰਾਂ ਤੋਂ ਭਾਖੜਾ ਨਹਿਰ 'ਚ ਕਥਿਤ ਤੌਰ 'ਤੇ ਆਪਣੇ ਦੋ ਬੱਚਿਆਂ ਸਮੇਤ ਛਾਲ ਮਾਰਨ ਵਾਲੀ ਮਾਤਾ ਦੀ ਲਾਸ਼ ਗੋਤਾਖੋਰਾਂ ਨੇ ਬਰਾਮਦ ਕਰ ਲਈ ...
ਪੱਛਮੀ ਬੰਗਾਲ ਦੇ ਸੰਤਰਾਗਾਛੀ ਜੰਕਸ਼ਨ ਦੇ ਫੁੱਟ ਓਵਰ ਬ੍ਰਿਜ 'ਤੇ ਮੱਚੀ ਭਗਦੜ 'ਚ 14 ਜ਼ਖ਼ਮੀ
. . .  1 day ago
50 ਹਜ਼ਾਰ ਦੀ ਰਿਸ਼ਵਤ ਲੈਣ ਦੇ ਦੋਸ਼ 'ਚ ਸਬ ਇੰਸਪੈਕਟਰ ਗ੍ਰਿਫ਼ਤਾਰ
. . .  1 day ago
ਹੈਦਰਾਬਾਦ, 23 ਅਕਤੂਬਰ - ਐਂਟੀ ਕੁਰੱਪਸ਼ਨ ਬਿਉਰੋ ਨੇ 50 ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿਚ ਮੀਰ ਚੌਂਕ ਪੁਲਸ ਥਾਣੇ ਦੇ ਸਬ ਇੰਸਪੈਕਟਰ ਨੂੰ ਗ੍ਰਿਫ਼ਤਾਰ ਕੀਤਾ ਹੈ। ਉਸ ਦੇ ਨਾਲ ਇੱਕ...
ਸਿੰਗਾਪੁਰ ਦੇ ਲਾਪਤਾ ਪੈਰਾਗਲਾਈਡਰ ਦੀ ਮਿਲੀ ਲਾਸ਼
. . .  1 day ago
ਸ਼ਿਮਲਾ, 23 ਅਕਤੂਬਰ - ਬੈਜਨਾਥ ਦੇ ਐੱਸ.ਡੀ.ਐਮ ਵਿਕਾਸ ਸ਼ੁਕਲਾ ਨੇ ਦੱਸਿਆ ਕਿ ਸਿੰਗਾਪੁਰ ਦਾ ਪੈਰਾਗਲਾਈਡਰ, ਜੋ ਕਿ ਬੀਤੇ ਦਿਨ ਲਾਪਤਾ ਹੋ ਗਿਆ ਸੀ, ਉਸ ਦੀ ਲਾਸ਼ ਬਰਾਮਦ...
ਰਾਜੌਰੀ : ਤਾਜ਼ਾ ਬਰਫ਼ਬਾਰੀ ਦੇ ਚੱਲਦਿਆਂ ਮੁਗਲ ਰੋਡ ਆਵਾਜਾਈ ਲਈ ਬੰਦ
. . .  1 day ago
ਸ੍ਰੀਨਗਰ, 23 ਅਕਤੂਬਰ - ਤਾਜ਼ਾ ਬਰਫ਼ਬਾਰੀ ਦੇ ਚੱਲਦਿਆਂ ਜੰਮੂ-ਕਸ਼ਮੀਰ ਦੇ ਰਾਜੌਰੀ ਦਾ ਮੁਗਲ ਰੋਡ ਆਵਾਜਾਈ ਲਈ ਬੰਦ ਕਰ ਦਿੱਤਾ ਗਿਆ...
ਦੁਬਈ 'ਚ ਅਕਾਲ ਚਲਾਣਾ ਕਰ ਗਏ ਨਿਰਮਲ ਸਿੰਘ ਦੀ ਮ੍ਰਿਤਕ ਦੇਹ ਵਤਨ ਪੁੱਜੀ
. . .  1 day ago
ਰਾਜਾਸਾਂਸੀ, 23 ਅਕਤੂਬਰ (ਹੇਰ,ਖੀਵਾ ) - ਦੁਬਈ 'ਚ ਆਪਣੀ ਜਾਨ ਗਵਾ ਬੈਠੇ ਅੰਮ੍ਰਿਤਸਰ ਦੀ ਸਰਹੱਦੀ ਤਹਿਸੀਲ ਅਜਨਾਲਾ ਦੇ ਪਿੰਡ ਅੰਬ ਨੰਗਲ ਨਾਲ ਸਬੰਧਿਤ 46 ਸਾਲਾਂ ਨਿਰਮਲ ਸਿੰਘ ਪੁੱਤਰ ਸੋਹਨ ਸਿੰਘ...
ਅੰਮ੍ਰਿਤਸਰ 'ਚ 26 ਅਕਤੂਬਰ ਨੂੰ ਛੁੱਟੀ ਦਾ ਐਲਾਨ
. . .  1 day ago
ਅਜਨਾਲਾ, 23 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ 26 ਅਕਤੂਬਰ ਦਿਨ ਸ਼ੁੱਕਰਵਾਰ ਨੂੰ ਅੰਮ੍ਰਿਤਸਰ 'ਚ ਲੋਕਲ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦਿਨ ਜ਼ਿਲ੍ਹੇ ਦੇ ਸਾਰੇ ਸਰਕਾਰੀ ਦਫ਼ਤਰ, ਬੋਰਡ/ਕਾਰਪੋਰੇਸ਼ਨ ਅਤੇ...
5 ਨਵੰਬਰ ਨੂੰ ਕੈਪਟਨ ਨਾਲ ਬੈਠਕ ਕਰਨਗੀਆਂ ਅਧਿਆਪਕ ਜਥੇਬੰਦੀਆਂ
. . .  1 day ago
ਚੰਡੀਗੜ੍ਹ, 23 ਅਕਤੂਬਰ (ਵਿਕਰਮਜੀਤ ਸਿੰਘ ਮਾਨ)- ਅਧਿਆਪਕ ਯੂਨੀਅਨ ਵਲੋਂ ਅੱਜ ਪੰਜਾਬ ਸਿਵਲ ਸਕੱਤਰੇਤ ਵਿਖੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੁੱਖ ਪ੍ਰਿੰਸੀਪਲ ਸਕੱਤਰ ਸੁਰੇਸ਼ ਕੁਮਾਰ ਅਤੇ ਸਿਆਸੀ ਸਲਾਹਕਾਰ ਸੰਦੀਪ ਸੰਧੂ ਨਾਲ ਮੁਲਾਕਾਤ ਕੀਤੀ...
ਸੱਤ ਦਿਨਾਂ ਦੇ ਰਿਮਾਂਡ 'ਤੇ ਭੇਜੇ ਗਏ ਸੀ. ਬੀ. ਆਈ. ਦੇ ਡੀ. ਐੱਸ. ਪੀ. ਦੇਵੇਂਦਰ ਕੁਮਾਰ
. . .  1 day ago
ਨਵੀਂ ਦਿੱਲੀ, 23 ਅਕਤੂਬਰ- ਸੀ. ਬੀ. ਆਈ. ਦੇ ਡੀ. ਐੱਸ. ਪੀ. ਅਤੇ ਰਾਕੇਸ਼ ਅਸਥਾਨਾ ਦੇ ਸਹਿਯੋਗੀ ਦੇਵੇਂਦਰ ਕੁਮਾਰ ਨੂੰ ਸੱਤ ਦਿਨਾਂ ਦੇ ਰਿਮਾਂਡ 'ਤੇ ਭੇਜਿਆ ਗਿਆ ਹੈ। ਦੱਸ ਦਈਏ ਕਿ ਸੀ. ਬੀ. ਆਈ. ਨੇ ਦੇਵੇਂਦਰ ਦੇ 10 ਦਿਨਾਂ ਦੇ ਰਿਮਾਂਡ ਦੀ ਮੰਗ...
ਬੋਰਡ ਦੀ ਨਵੀਂ ਸਿੱਖਿਆ ਸਕੀਮ ਅਨੁਸਾਰ 9-10ਵੀਂ ਦੇ ਵਿਦਿਆਰਥੀ ਪੜ੍ਹਨਗੇ 9 ਦੀ ਥਾਂ 8 ਵਿਸ਼ੇ
. . .  1 day ago
ਐੱਸ. ਏ. ਐੱਸ. ਨਗਰ, 23 ਅਕਤੂਬਰ (ਤਰਵਿੰਦਰ ਸਿੰਘ ਬੈਨੀਪਾਲ)- ਪੰਜਾਬ ਸਕੂਲ ਸਿੱਖਿਆ ਬੋਰਡ ਨਾਲ ਸਬੰਧਿਤ ਸਕੂਲਾਂ ਦੇ 9 ਵੀਂ ਤੇ 10 ਵੀਂ ਸ਼੍ਰੇਣੀ ਦੇ ਵਿਦਿਆਰਥੀ ਵਿੱਦਿਅਕ ਸੈਸ਼ਨ 2018-19 ਤੋਂ 9 ਵੀਂ ਤੇ 10 ਵੀਂ ਸ਼੍ਰੇਣੀ ਲਈ ...
ਕੇਰਲ ਤੋਂ ਦਸੂਹਾ ਪਹੁੰਚੇ ਫਾਦਰ ਕੁਰੀਆਕੋਸ ਦੇ ਪਰਿਵਾਰਕ ਮੈਂਬਰ
. . .  1 day ago
ਦਸੂਹਾ, 23 ਅਕਤੂਬਰ (ਚੰਦਨ ਕੌਸ਼ਲ)- ਨਨ ਜਬਰ ਜਨਾਹ ਮਾਮਲੇ 'ਚ ਦੋਸ਼ੀ ਫਰੈਂਕੋ ਮੁਲੱਕਲ ਖ਼ਿਲਾਫ਼ ਗਵਾਹੀ ਦੇਣ ਵਾਲੇ ਪਾਦਰੀ ਕੁਰੀਆਕੋਸ ਕੱਟੂਥਾਰਾ ਦਾ ਛੋਟੇ ਭਰਾ ਜੋਸ ਕੁਰੀਆ ਸਮੇਤ ਹੋਰ ਪਰਿਵਾਰਕ ਮੈਂਬਰ ਕੇਰਲ ਤੋਂ ਅੱਜ ਸਵੇਰੇ ਦਸੂਹਾ ਪਹੁੰਚੇ। ਇਸ ਤੋਂ ਬਾਅਦ...
ਅੰਮ੍ਰਿਤਸਰ ਰੇਲ ਹਾਦਸੇ ਨੂੰ ਬਾਦਲ ਨੇ ਵੱਡੀ ਤ੍ਰਾਸਦੀ ਕਰਾਰ ਦਿੱਤਾ
. . .  1 day ago
ਚੰਡੀਗੜ੍ਹ, 23 ਅਕਤੂਬਰ - ਅੰਮ੍ਰਿਤਸਰ ਰੇਲ ਹਾਦਸੇ 'ਤੇ ਦੋਸ਼ੀਆਂ ਨੂੰ ਸਜ਼ਾ ਤੇ ਪੀੜਤਾਂ ਦੇ ਇਨਸਾਫ਼ ਲਈ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਦੇ ਇਕ ਵਫ਼ਦ ਨੇ ਪੰਜਾਬ ਦੇ ਰਾਜਪਾਲ ਵੀ.ਪੀ ਸਿੰਘ ਬਦਨੌਰ ਨਾਲ ਮੁਲਾਕਾਤ ਕੀਤੀ। ਇਸ ਮੌਕੇ ਮੀਡੀਆ ਨਾਲ ਗੱਲ ਕਰਦੇ ਹੋਏ ਪੰਜਾਬ...
ਰੇਲ ਗੱਡੀ ਹੇਠਾਂ ਆਉਣ ਕਾਰਨ ਕਿਸਾਨ ਦੀ ਮੌਤ
. . .  1 day ago
ਬੀਜਾ, 23 ਅਕਤੂਬਰ (ਰਣਧੀਰ ਸਿੰਘ ਧੀਰਾ)- ਰੇਲਵੇ ਪੁਲਿਸ ਚੌਕੀ ਚਾਵਾ ਅਧੀਨ ਆਉਂਦੇ ਰੇਲਵੇ ਫਾਟਕ ਰੁਪਾਲੋਂ ਨੇੜੇ ਅੱਜ ਰੇਲ ਗੱਡੀ ਹੇਠਾਂ ਆਉਣ ਕਾਰਨ ਇੱਕ ਕਿਸਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਜਗਤਾਰ ਸਿੰਘ (47) ਵਾਸੀ ਪਿੰਡ ਮੰਡਿਆਲਾ ਖੁਰਦ ਦੇ...
ਮਿਲਾਵਟ ਖੋਰ ਲੋਕਾਂ ਬਾਰੇ ਮੇਰੇ ਨਾਲ ਸੰਪਰਕ ਕੀਤਾ ਜਾਵੇ- ਪੰਨੂ
. . .  1 day ago
ਜਥੇਦਾਰ ਬ੍ਰਹਮਪੁਰਾ ਨੇ ਅਕਾਲੀ ਦਲ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ
. . .  1 day ago
ਚੀਨ ਦੇ ਜਨਤਕ ਸੁਰੱਖਿਆ ਮੰਤਰੀ ਝਾਓ ਨੇ ਮੋਦੀ ਨਾਲ ਕੀਤੀ ਮੁਲਾਕਾਤ
. . .  1 day ago
ਜੰਮੂ-ਕਸ਼ਮੀਰ 'ਚ ਸੁਰੱਖਿਆ ਸਥਿਤੀ ਦੀ ਸਮੀਖਿਆ ਲਈ ਰਾਜਨਾਥ ਸਿੰਘ ਨੇ ਕੀਤੀ ਬੈਠਕ
. . .  1 day ago
ਰਾਕੇਸ਼ ਅਸਥਾਨਾ ਨੇ ਦਿੱਲੀ ਹਾਈਕੋਰਟ 'ਚ ਦਾਇਰ ਕੀਤੀ ਪਟੀਸ਼ਨ
. . .  1 day ago
ਮਾਝੇ ਦੇ ਰੁੱਸੇ ਤਿੰਨ ਟਕਸਾਲੀ ਅਕਾਲੀ ਆਗੂ ਅੱਜ ਕਰ ਸਕਦੇ ਹਨ ਵੱਡਾ ਧਮਾਕਾ
. . .  1 day ago
ਬਾਦਲ ਨੂੰ ਮਾਰਨ ਦੀ ਸਾਜ਼ਿਸ਼ ਰਚਣ ਵਾਲੇ ਜਰਮਨ ਕੋਲੋਂ ਪੁਲਿਸ ਨੇ ਵੱਡੀ ਗਿਣਤੀ 'ਚ ਬਰਾਮਦ ਕੀਤਾ ਅਸਲਾ
. . .  1 day ago
ਸ਼੍ਰੋਮਣੀ ਕਮੇਟੀ ਨੇ ਵਾਪਸ ਬੁਲਾਏ ਸਿੱਖਿਆ ਬੋਰਡ ਦੀ ਸਿਲੇਬਸ ਕਮੇਟੀ 'ਚ ਸ਼ਾਮਲ ਦੋਵੇਂ ਮੈਂਬਰ
. . .  1 day ago
ਪਾਬੰਦੀਸ਼ੁਦਾ ਨਸ਼ਾ ਰੱਖਣ ਦੇ ਦੋਸ਼ 'ਚ ਅਦਾਕਾਰ ਏਜਾਜ ਖ਼ਾਨ ਗ੍ਰਿਫ਼ਤਾਰ
. . .  1 day ago
ਪਾਦਰੀ ਕੁਰੀਆਕੋਸ ਦੇ ਮੌਤ ਦੇ ਮਾਮਲੇ ਦੀ ਜਾਂਚ ਜਾਰੀ ਰਹੇਗੀ- ਡੀ. ਐੱਸ. ਪੀ.
. . .  1 day ago
ਚੋਰਾਂ ਦੀ ਦਹਿਸ਼ਤ, ਇੱਕੋ ਰਾਤ 'ਚ ਦਰਜਨ ਦੇ ਕਰੀਬ ਦੁਕਾਨਾਂ 'ਚ ਕੀਤੀ ਚੋਰੀ
. . .  1 day ago
'ਆਪ' ਦੇ ਖਹਿਰਾ ਅਤੇ ਚੀਮਾ ਧੜਿਆਂ ਦੀ ਅੱਜ ਹੋਵੇਗੀ ਅਹਿਮ ਬੈਠਕ
. . .  1 day ago
ਲੋਕਾਂ ਨੂੰ ਰੇਲਵੇ 'ਚ ਨੌਕਰੀ ਦਿਵਾਉਣ ਦਾ ਝਾਂਸਾ ਦੇਣ ਵਾਲਾ ਫਰਜ਼ੀ ਐੱਸ. ਪੀ. ਅਤੇ ਉਸ ਦਾ ਪਿਤਾ ਗ੍ਰਿਫ਼ਤਾਰ
. . .  1 day ago
ਕੇਰਲ ਦੇ ਮੁੱਖ ਮੰਤਰੀ ਦਾ ਆਰ. ਐੱਸ. ਐੱਸ. 'ਤੇ ਦੋਸ਼- ਸਬਰੀਮਾਲਾ ਮੰਦਰ ਨੂੰ 'ਵਾਰ ਜ਼ੋਨ' ਬਣਾਉਣ ਦੀ ਕੀਤੀ ਕੋਸ਼ਿਸ਼
. . .  1 day ago
ਅਧਿਆਪਕ ਯੂਨੀਅਨ ਵਲੋਂ ਕੈਪਟਨ ਦੇ ਮੁੱਖ ਪ੍ਰਿੰਸੀਪਲ ਸਕੱਤਰ ਨਾਲ ਕੀਤੀ ਜਾਵੇਗੀ ਬੈਠਕ
. . .  1 day ago
ਅੰਮ੍ਰਿਤਸਰ ਰੇਲ ਹਾਦਸੇ ਨੂੰ ਲੈ ਕੇ ਅਕਾਲੀ-ਭਾਜਪਾ ਵਫ਼ਦ ਵਲੋਂ ਰਾਜਪਾਲ ਨਾਲ ਮੁਲਾਕਾਤ
. . .  1 day ago
ਅਬੋਹਰ ਮੰਡੀ 'ਚ ਵਿਜੀਲੈਂਸ ਟੀਮ ਵਲੋਂ ਜਾਂਚ
. . .  1 day ago
ਅੰਮ੍ਰਿਤਸਰ 'ਚ ਗੈਂਗਸਟਰ ਸੰਨੀ ਕਤਲ, ਲੁੱਟ-ਖੋਹ ਦੀਆਂ ਕਈ ਵਾਰਦਾਤਾਂ 'ਚ ਸੀ ਸ਼ਾਮਲ
. . .  1 day ago
ਨਾਗਰਿਕਤਾ ਬਿੱਲ ਨੂੰ ਲੈ ਕੇ 46 ਸੰਗਠਨਾਂ ਨੇ ਕੀਤਾ ਅਸਾਮ ਬੰਦ ਦਾ ਐਲਾਨ
. . .  1 day ago
ਕੁਝ ਸ਼ਰਤਾਂ ਨਾਲ ਸੁਪਰੀਮ ਕੋਰਟ ਨੇ ਪਟਾਕਿਆਂ ਦੀ ਵਿੱਕਰੀ ਨੂੰ ਦਿੱਤੀ ਮਨਜ਼ੂਰੀ
. . .  1 day ago
'ਮਹਾਂਰਿਸ਼ੀ ਵਾਲਮੀਕਿ ਜਯੰਤੀ' ਪੁਰਸਕਾਰ ਨਾਲ ਸਨਮਾਨਿਤ ਕੀਤੇ ਜਾਣਗੇ ਐੱਚ. ਡੀ. ਦੇਵਗੌੜਾ
. . .  1 day ago
ਬਠਿੰਡਾ 'ਚ ਫ਼ੈਕਟਰੀ ਨੂੰ ਲੱਗੀ ਅੱਗ, ਕਰੋੜਾਂ ਦੇ ਨੁਕਸਾਨ ਦਾ ਖ਼ਦਸ਼ਾ
. . .  1 day ago
ਭਾਰਤ ਤੇ ਪਾਕਿਸਤਾਨ ਵਿਚਕਾਰ ਅੱਜ ਡੀ.ਜੀ.ਐਮ.ਓ. ਪੱਧਰ ਦੀ ਹੋਵੇਗੀ ਗੱਲਬਾਤ
. . .  1 day ago
ਲਗਾਤਾਰ ਛੇਵੇਂ ਦਿਨ ਤੇਲ ਦੀਆਂ ਕੀਮਤਾਂ 'ਚ ਹੋਈ ਕਟੌਤੀ
. . .  1 day ago
ਸਕੂਲ ਬੱਸ ਨਾਲ ਹਾਦਸਾ, 2 ਬੱਚਿਆਂ ਦੀ ਮੌਤ, 20 ਜ਼ਖਮੀ
. . .  1 day ago
ਜੱਜ ਦੀ ਪਤਨੀ ਤੋਂ ਬਾਅਦ ਬੇਟੇ ਦੀ ਹੋਈ ਮੌਤ, 10 ਦਿਨ ਪਹਿਲਾ ਗਨਰ ਨੇ ਸ਼ਰੇਆਮ ਮਾਰੀ ਸੀ ਗੋਲੀ
. . .  1 day ago
ਅੱਜ ਦਾ ਵਿਚਾਰ
. . .  1 day ago
ਰਾਜਸਥਾਨ 'ਚ ਜ਼ੀਕਾ ਵਾਇਰਸ ਦੇ 120 ਮਾਮਲੇ ਪਾਜ਼ੀਟਿਵ
. . .  2 days ago
ਕੈਥੋਲਿਕ ਮਿਸ਼ਨ ਨੇ ਫਾਦਰ ਕੁਰੀਆ ਘੋਸ਼ ਦੀ ਮੌਤ ਦੀ ਮੈਜਿਸਟ੍ਰੇਟੀ ਜਾਂਚ ਦੀ ਕੀਤੀ ਮੰਗ - ਫਾਦਰ ਜੋਸਫ
. . .  2 days ago
ਅੰਮ੍ਰਿਤਸਰ ਹਾਦਸੇ 'ਤੇ ਪੰਜਾਬ ਸਰਕਾਰ ਨੂੰ ਕੋਈ ਅਫ਼ਸੋਸ ਨਹੀਂ - ਸੁਖਬੀਰ ਬਾਦਲ
. . .  2 days ago
ਪੁਲਿਸ ਵੱਲੋਂ ਲੁੱਟ-ਖੋਹ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼
. . .  2 days ago
ਰਿਸ਼ਵਤ ਲੈਂਦਾ ਸਹਾਇਕ ਥਾਣੇਦਾਰ ਚੜ੍ਹਿਆ ਵਿਜੀਲੈਂਸ ਅੜਿੱਕੇ
. . .  2 days ago
ਮਨੁੱਖੀ ਅਧਿਕਾਰ ਕਮਿਸ਼ਨ ਨੇ ਅੰਮ੍ਰਿਤਸਰ ਰੇਲ ਹਾਦਸੇ 'ਤੇ ਪੰਜਾਬ ਸਰਕਾਰ ਨੂੰ ਭੇਜਿਆ ਨੋਟਿਸ
. . .  2 days ago
ਸ਼ੁਰੂ ਹੋਈ ਅੰਮ੍ਰਿਤਸਰ ਰੇਲ ਹਾਦਸੇ ਦੀ ਮੈਜਿਸਟਰੇਟ ਜਾਂਚ
. . .  2 days ago
ਰੇਲ ਹਾਦਸੇ 'ਚ ਮਾਰੇ ਗਏ ਲੋਕਾਂ ਦੇ ਵਾਰਸਾਂ ਨੂੰ ਸਿੱਧੂ ਤੇ ਜਾਖੜ ਨੇ ਵੰਡੇ ਮੁਆਵਜ਼ੇ ਦੇ ਚੈੱਕ
. . .  2 days ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 25 ਅੱਸੂ ਸੰਮਤ 550
ਿਵਚਾਰ ਪ੍ਰਵਾਹ: ਹੋਰਾਂ ਦੀਆਂ ਗ਼ਲਤੀਆਂ ਦੀ ਆਲੋਚਨਾ ਜ਼ਰੂਰ ਕੀਤੀ ਜਾਵੇ ਪਰ ਸਾਨੂੰ ਆਪਣੇ ਵੱਲ ਵੀ ਦੇਖਣਾ ਚਾਹੀਦਾ ਹੈ। -ਜਵਾਹਰ ਲਾਲ ਨਹਿਰੂ

ਜਲੰਧਰ

ਹੋਸਟਲ ਦੇ ਕਮਰੇ 'ਚੋਂ ਵਿਸਫ਼ੋਟਕ ਸਮੱਗਰੀ ਤੇ ਅਸਲ੍ਹਾ ਫੜਿਆ

ਮੇਜਰ ਸਿੰਘ
ਜਲੰਧਰ, 10 ਅਕਤੂਬਰ-ਜਲੰਧਰ ਸ਼ਹਿਰ ਤੇ ਆਸ-ਪਾਸ ਦੇ ਇਲਾਕੇ 'ਚ 5 ਯੂਨੀਵਰਸਿਟੀਆਂ ਤੇ ਡੇਢ ਦਰਜਨ ਤੋਂ ਵਧੇਰੇ ਵੱਡੀਆਂ ਵਿਦਿਅਕ ਸੰਸਥਾਵਾਂ ਵਿਚ 25 ਹਜ਼ਾਰ ਦੇ ਕਰੀਬ ਵਿਦਿਆਰਥੀ ਹੋਸਟਲਾਂ ਵਿਚ ਰਹਿੰਦੇ ਹਨ ਤੇ ਇਨ੍ਹਾਂ ਵਿਚੋਂ ਇਕ ਹਜ਼ਾਰ ਤੋਂ ਵਧੇਰੇ ਜੰਮੂ ਕਸ਼ਮੀਰ ਸੂਬੇ ਨਾਲ ਸਬੰਧਿਤ ਦੱਸੇ ਜਾਂਦੇ ਹਨ | ਸ਼ਹਿਰ ਦੇ ਬਾਹਰਵਾਰ ਪੈਂਦੇ ਇਕ ਵਿੱਦਿਅਕ ਅਦਾਰੇ ਦੇ ਹੋਸਟਲ ਵਿਚੋਂ ਜੰਮੂ ਕਸ਼ਮੀਰ ਦੇ ਪੰਜਾਬ ਪੁਲਿਸ ਵਲੋਂ ਬੀਤੀ ਰਾਤ ਫੜੇ ਵਿਦਿਆਰਥੀਆਂ ਕੋਲੋਂ ਹੋਸਟਲ ਦੇ ਕਮਰੇ 'ਚੋਂ ਅਸਲ੍ਹਾ ਤੇ ਵਿਸਫੋੋਟਕ ਸਮੱਗਰੀ ਫੜੇ ਜਾਣ ਦਾ ਮਾਮਲਾ ਸਾਹਮਣੇ ਆਉਣ ਨਾਲ ਵਿੱਦਿਅਕ ਅਦਾਰਿਆਂ ਦੇ ਹੋਸਟਲ ਦੀ ਸੁਰੱਖਿਆ ਨੂੰ ਲੈ ਕੇ ਵੱਡਾ ਤਹਿਲਕਾ ਮੱਚ ਗਿਆ ਹੈ | ਫੜੇ ਗਏ ਵਿਦਿਆਰਥੀ ਜੰਮੂ ਕਸ਼ਮੀਰ ਦੇ ਗੜਬੜ ਗ੍ਰਸਤ ਖੇਤਰਾਂ ਨਾਲ ਸਬੰਧਿਤ ਦੱਸੇ ਜਾਂਦੇ ਹਨ ਤੇ ਸਾਰੇ ਜਲੰਧਰ 'ਚ ਬੀ.ਟੈੱਕ. ਸਿਵਲ ਇੰਜੀਨੀਅਰਿੰਗ 'ਚ ਦਾਖਲਾ ਲੈ ਕੇ ਪੜ੍ਹ ਰਹੇ ਸਨ | ਇਸ ਤੋਂ ਪਹਿਲਾਂ ਬਨੂੰੜ ਲਾਗੇ ਇਕ ਵਿੱਦਿਅਕ ਸੰਸਥਾਂ ਦੇ ਹੋਸਟਲ ਵਿਚੋਂ ਵੀ ਜੰਮੂ-ਕਸ਼ਮੀਰ ਦੇ ਵਿਦਿਆਰਥੀ ਨੂੰ ਖਾੜਕੂ ਸੰਗਠਨਾਂ ਨਾਲ ਸਬੰਧਾਂ ਦੇ ਦੋਸ਼ 'ਚ ਫੜਿਆ ਗਿਆ ਸੀ | ਹੋਸਟਲ ਵਿਚੋਂ ਭਾਰੀ ਮਾਤਰਾ 'ਚ ਵਿਸਫੋਟਕ ਸਮੱਗਰੀ ਤੇ ਹਥਿਆਰ ਫੜੇ ਜਾਣ ਵਾਲੇ ਵਿੱਦਿਅਕ ਸੰਸਥਾਵਾਂ ਦੇ ਅੰਦਰ ਤੇ ਬਾਹਰਲੇ ਖੇਤਰਾਂ 'ਚ ਸੁਰੱਖਿਆ ਉੱਪਰ ਸੁਆਲ ਉਠਣੇ ਵੀ ਸ਼ੁਰੂ ਹੋ ਗਏ ਹਨ | ਪਹਿਲੀ ਗੱਲ ਤਾਂ ਇਹ ਵੀ ਹੈ ਕਿ ਹੋਸਟਲਾਂ ਵਾਲੀਆਂ ਵਿੱਦਿਅਕ ਸੰਸਥਾਵਾਂ ਕੀ ਉੱਥੇ ਜਾਣ ਵਾਲੇ ਵਿਦਿਆਰਥੀਆਂ ਤੇ ਉਨ੍ਹਾਂ ਨੂੰ ਮਿਲਣ ਆਉਣ ਵਾਲੇ ਲੋਕਾਂ ਦੀ ਦਾਖਲੇ ਤੋਂ ਪਹਿਲਾਂ ਤਲਾਸ਼ੀ ਬਗੈਰਾ ਨਹੀਂ ਲੈਂਦੀਆਂ | ਅੱਜ-ਕੱਲ੍ਹ ਸ਼ਾਪਿੰਗ ਮਾਲ ਤੇ ਪੀ.ਵੀ.ਆਰ. 'ਚ ਦਾਖਲੇ ਸਮੇਂ ਤਲਾਸ਼ੀ ਲਈ ਇਲੈਕਟ੍ਰਾਨਿਕ ਯੰਤਰ ਲੱਗੇ ਹੋਏ ਹਨ ਪਰ ਵਿੱਦਿਅਕ ਸੰਸਥਾਵਾਂ ਦੇ ਕਿਸੇ ਵੀ ਹੋਸਟਲ ਜਾਂ ਇਨ੍ਹਾਂ ਦੇ ਮੁੱਖ ਗੇਟ ਉੱਪਰ ਵਿਅਕਤੀ ਤੇ ਸਾਮਾਨ ਦੀ ਤਲਾਸ਼ੀ ਲੈਣ ਦਾ ਅਜਿਹਾ ਕੋਈ ਪ੍ਰਬੰਧ ਨਹੀਂ ਹੈ | ਆਮ ਕਰਕੇ ਦੇਖਿਆ ਗਿਆ ਹੈ ਕਿ ਹੋਸਟਲਾਂ ਵਿਚ ਆਉਣ-ਜਾਣ ਸਮੇਂ ਪ੍ਰਬੰਧਕਾਂ ਵਲੋਂ ਬਹੁਤੀ ਸਖ਼ਤੀ ਨਾਲ ਪੁੱਛਗਿੱਛ ਨਹੀਂ ਕੀਤੀ ਜਾਂਦੀ | ਇਸ ਸੰਸਥਾ ਦੇ ਪ੍ਰਬੰਧਕ ਕਹਿ ਰਹੇ ਸਨ ਕਿ ਅਸੀਂ ਹੋਸਟਲ 'ਚ ਰਹਿਣ ਵਾਲੇ ਵਿਦਿਆਰਥੀਆਂ ਨੂੰ ਮਿਲਣ ਆਉਣ ਵਾਲੇ ਵਿਅਕਤੀਆਂ ਬਾਰੇ ਆਮ ਕਰਕੇ ਬਹੁਤੀ ਪੁੱਛਗਿੱਛ ਇਸ ਕਰਕੇ ਨਹੀਂ ਕਰਦੇ ਤਾਂ ਕਿ ਉਹ ਬੁਰਾ ਮਹਿਸੂਸ ਨਾ ਕਰਨ, ਪਰ ਹੁਣ ਪੈਦਾ ਹੋਏ ਨਵੇਂ ਹਾਲਤ 'ਚ ਇਸ ਸਬੰਧੀ ਕਈ ਕਦਮ ਚੁੱਕਣੇ ਹੀ ਪੈਣਗੇ | ਇਕ ਹੋਰ ਵਿੱਦਿਅਕ ਸੰਸਥਾ ਦਾ ਇਕ ਹੋਸਟਲ ਵਾਰਡਨ ਕਹਿ ਰਿਹਾ ਸੀ ਕਿ ਉਹ ਪਿਛਲੇ ਕਰੀਬ 15 ਸਾਲ ਤੋਂ ਹੋਸਟਲ ਵਾਰਡਨ ਵਜੋਂ ਸੇਵਾ ਨਿਭਾਉਦਾ ਆ ਰਿਹਾ ਹੈ | ਛੁੱਟ-ਪੁੱਟ ਲੜਾਈ-ਝਗੜੇ ਤੋਂ ਬਗੈਰ ਕਦੇ ਅਜਿਹੀ ਕੋਈ ਗੱਲ ਹੀ ਸਾਹਮਣੇ ਨਹੀਂ ਆਈ | ਇਹ ਗੱਲ ਸਹੀ ਹੈ ਕਿ ਇਹ ਪਹਿਲੀ ਘਟਨਾ ਹੈ ਜਦ ਪੁਲਿਸ ਨੇ ਹੋਸਟਲ ਦੇ ਕਮਰੇ 'ਚੋਂ ਵਿਸਫੋਟਕ ਸਮੱਗਰੀ ਤੇ ਹਥਿਆਰ ਫੜਨ ਦਾ ਦਾਅਵਾ ਕੀਤਾ ਹੈ ਤੇ ਇਹ ਸਨਸਨੀਖੇਜ਼ ਪ੍ਰਗਟਾਵਾ ਕੀਤਾ ਹੈ ਕਿ ਫੜੇ ਗਏ ਵਿਦਿਆਰਥੀ ਜੰਮੂ-ਕਸ਼ਮੀਰ 'ਚ ਗੜਬੜ ਫੈਲਾਉਣ ਵਾਲੇ ਸੰਗਠਨ ਨਾਲ ਜੁੜੇ ਹੋਏ ਸਨ |ਕਮਿਸ਼ਨਰ ਪੁਲਿਸ ਜਲੰਧਰ ਸ: ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਉਹ ਹਾਲੇ ਪੁੱਛਗਿੱਛ 'ਚ ਲੱਗੇ ਹੋਏ ਹਨ ਤੇ ਹੋਸਟਲਾਂ 'ਚ ਸੁਰੱਖਿਆ ਨਿਯਮਾਂ ਬਾਰੇ ਪ੍ਰਬੰਧਕਾਂ ਨਾਲ ਮਿਲਕੇ ਯੋਗ ਕਦਮ ਉਠਾਏ ਜਾਣਗੇ | ਹੋਸਟਲਾਂ 'ਚ ਸੁਰੱਖਿਆ ਪ੍ਰਬੰਧਾਂ ਬਾਰੇ ਚੌਕਸੀ ਤਾਂ ਵਰਤੀ ਜਾਣੀ ਚਾਹੀਦੀ ਹੈ ਤੇ ਹਰ ਵਿਅਕਤੀ ਨੂੰ ਤਲਾਸ਼ੀ ਵਿਚ ਲੰਘਣਾ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ, ਪਰ ਇਸ ਘਟਨਾ ਨਾਲ ਇਕ ਘਟਗਿਣਤੀ ਵਰਗ ਦੇ ਵਿਦਿਆਰਥੀਆਂ ਨੂੰ ਥੋ ਵਿਚ ਹੀ ਨਿਸ਼ਾਨਾ ਬਣਾਏ ਜਾਣ ਦੀ ਬਿਰਤੀ ਤੋਂ ਬਚਣਾ ਚਾਹੀਦਾ ਹੈ | ਪੰਜਾਬ 'ਚ ਖਾੜਕੂ ਲਹਿਰ ਦੇ ਜ਼ਮਾਨੇ ਸਮੇਂ ਬਾਹਰਲੇ ਰਾਜਾਂ 'ਚ ਪੜ੍ਹਨ ਜਾਂਦੇ ਸਿੱਖ ਵਿਦਿਆਰਥੀ ਕਈ ਵਾਰ ਅਜਿਹੀ ਜ਼ਹਿਨੀਅਤ ਦਾ ਸ਼ਿਕਾਰ ਹੁੰਦੇ ਰਹੇ ਹਨ |

ਟਰਾਲੇ ਨੇ ਸਕੂਟਰੀ ਸਵਾਰ ਮਹਿਲਾ ਨੂੰ ਕੁਚਲਿਆ, ਮਹਿਲਾ ਦੀ ਮੌਕੇ 'ਤੇ ਮੌਤ

ਨਕੋਦਰ, 10 ਅਕਤੂਬਰ (ਗੁਰਵਿੰਦਰ ਸਿੰਘ)-ਨਕੋਦਰ-ਜੰਡਿਆਲਾ ਰੋਡ 'ਤੇ ਪਿੰਡ ਸਰੀਂਹ ਨੇੜੇ ਇਕ ਤੇਜ਼ ਰਫ਼ਤਾਰ ਟਰਾਲੇ ਨੇ ਸਕੂਟਰੀ ਸਵਾਰ ਮਹਿਲਾ ਨੂੰ ਕੁਚਲ ਦਿੱਤਾ | ਮਹਿਲਾ ਦੀ ਮੌਕੇ 'ਤੇ ਹੀ ਮੌਤ ਹੋ ਗਈ | ਮਿ੍ਤਕਾ ਦੀ ਪਹਿਚਾਣ ਆਸ਼ਾ ਰਾਣੀ ਆਸ਼ਾ ਰਾਣੀ ਪਤਨੀ ਸੰਨੀ ਵਾਸੀ ...

ਪੂਰੀ ਖ਼ਬਰ »

ਗਠੀਏ ਨੂੰ ਹਰਾਉਣ ਲਈ ਐੱਨ.ਐੱਚ.ਐੱਸ. ਹਸਪਤਾਲ ਕੱਲ੍ਹ ਕਰਵਾਏਗਾ ਦੌੜ

ਜਲੰਧਰ, 10 ਅਕਤੂਬਰ (ਐੱਮ.ਐੱਸ. ਲੋਹੀਆ)- ਵਿਸ਼ਵ ਆਰਥੇਰਾਇਟਸ ਦਿਵਸ 'ਤੇ ਐੱਨ.ਐੱਚ.ਐੱਸ. ਹਸਪਤਾਲ 12 ਅਕਤੂਬਰ ਨੂੰ ਦੌੜ ਕਰਵਾ ਰਿਹਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਹਸਪਤਾਲ ਦੇ ਪ੍ਰਬੰਧਕ, ਹੱਡੀਆਂ ਅਤੇ ਜੋੜਾਂ ਦੀਆਂ ਬਿਮਾਰੀਆਂ ਦੇ ਮਾਹਿਰ ਡਾ. ਸ਼ੁਭਾਂਗ ਅਗਰਵਾਲ ...

ਪੂਰੀ ਖ਼ਬਰ »

ਅਫ਼ੀਮ ਦੀ ਤਸਕਰੀ ਕਰਨ ਵਾਲੇ 2 ਸਕੇ ਭਰਾਵਾਂ ਨੂੰ ਕੀਤਾ ਗਿ੍ਫ਼ਤਾਰ

ਜਲੰਧਰ/ਗੁਰਾਇਆ, 10 ਅਕਤੂਬਰ (ਐੱਮ.ਐੱਸ. ਲੋਹੀਆ, ਬਲਵਿੰਦਰ ਸਿੰਘ)- ਕਾਊਾਟਰ ਇੰਟੈਲੀਜੈਂਸ ਅਤੇ ਜਲੰਧਰ ਦਿਹਾਤੀ ਪੁਲਿਸ ਵੱਲੋਂ ਸਾਂਝੇ ਤੌਰ 'ਤੇ ਫਿਲੌਰ-ਗੁਰਾਇਆ ਸੜਕ 'ਤੇ ਕਾਰਵਾਈ ਕਰਦੇ ਹੋਏ ਇਕ ਸੈਂਟਰੋ ਕਾਰ 'ਚੋਂ 7.5 ਕਿਲੋ ਅਫ਼ੀਮ ਬਰਾਮਦ ਕਰਕੇ ਉਸ 'ਚ ਸਵਾਰ 2 ਸਕੇ ...

ਪੂਰੀ ਖ਼ਬਰ »

ਮਾਨਸਿਕ ਸਿਹਤ ਦਿਵਸ ਮੌਕੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਕੱਢਿਆ ਚੇਤਨਾ ਮਾਰਚ

ਜਲੰਧਰ, 10 ਅਕਤੂਬਰ (ਹਰਵਿੰਦਰ ਸਿੰਘ ਫੁੱਲ)-ਸ੍ਰੀ ਸੰਜੀਵ ਕੁਮਾਰ ਗਰਗ ਮਾਨਯੋਗ ਜਿਲ੍ਹਾ ਅਤੇ ਸ਼ੈਸ਼ਨਜ ਜੱਜ-ਕਮ-ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਜਲੰਧਰ ਦੀ ਯੋਗ ਅਗਵਾਈ ਹੇਠ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਜਲੰਧਰ ਵਲੋਂ ਵਿਸ਼ਵ ਮਾਨਸਿਕ ...

ਪੂਰੀ ਖ਼ਬਰ »

ਬਲਾਕ ਪੂਰਬੀ-4 ਫੁੱਟਬਾਲ ਦੀਆਂ ਜ਼ਿਲ੍ਹਾ ਜੇਤੂ ਟੀਮ ਦੇ ਬੱਚਿਆਂ ਨੂੰ ਲਾਇਨਜ਼ ਕਲੱਬ ਨੂਰਮਹਿਲ ਸਿਟੀ ਨੇ ਕੀਤਾ ਸਨਮਾਨਿਤ

ਜਮਸ਼ੇਰ ਖ਼ਾਸ, 10 ਅਕਤੂਬਰ (ਰਾਜ ਕਪੂਰ)-ਨਿਰਮਲ ਕੁਟੀਆ ਸੀਚੇਵਾਲ ਵਿਖੇ ਕਰਵਾਈਆਂ ਗਈਆਂ ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਬਲਾਕ ਪੂਰਬੀ-4 ਫੁੱਟਬਾਲ ਦੇ ਮੁੰਡੇ ਤੇ ਕੁੜੀਆਂ ਦੋਵੇਂ ਜੇਤੂ ਟੀਮ ਦੇ ਬੱਚਿਆਂ ਨੂੰ ਜਮਸ਼ੇਰ ਖ਼ਾਸ ਦੇ ਪ੍ਰਾਇਮਰੀ ਸਕੂਲ 'ਚ ...

ਪੂਰੀ ਖ਼ਬਰ »

ਏ. ਪੀ. ਜੇ. ਕਾਲਜ ਆਫ਼ ਫਾਈਨ ਆਰਟਸ ਵਿਖੇ ਟੈੱਕ ਫੈਸਟ-2018 ਮੁਕਾਬਲੇ

ਜਲੰਧਰ, 10 ਅਕਤੂਬਰ (ਰਣਜੀਤ ਸਿੰਘ ਸੋਢੀ)-ਏ. ਪੀ. ਜੇ. ਕਾਲਜ ਆਫ਼ ਫਾਈਨ ਆਰਟਸ ਜਲੰਧਰ ਵਿਖੇ 6ਵਾਂ ਅੰਤਰ ਸਕੂਲ ਟੈੱਕ ਫੈਸਟ 2018 ਕਰਵਾਇਆ ਗਿਆ, ਜਿਸ 'ਚ 25 ਸਕੂਲਾਂ ਦੇ ਤਕਰੀਬਨ 600 ਵਿਦਿਆਰਥੀਆਂ ਨੇ ਹਿੱਸਾ ਲਿਆ | ਇਨ੍ਹਾਂ ਮੁਕਾਬਲਿਆਂ 'ਚ ਏ. ਪੀ. ਜੇ ਸਕੂਲ, ਪੁਲਿਸ ਡੀ. ਏ. ਵੀ, ਐਮ. ...

ਪੂਰੀ ਖ਼ਬਰ »

ਸੇਂਟ ਸੋਲਜਰ ਦੇ ਵਿਦਿਆਰਥੀਆਂ ਨੇ 'ਬੇਟੀ ਬਚਾਓ-ਬੇਟੀ ਪੜ੍ਹਾਓ' ਦਾ ਦਿੱਤਾ ਸੁਨੇਹਾ

ਜਲੰਧਰ, 10 ਅਕਤੂਬਰ (ਰਣਜੀਤ ਸਿੰਘ ਸੋਢੀ)- ਸੇਂਟ ਸੋਲਜਰ ਡਿਵਾਈਨ ਪਬਲਿਕ ਸਕੂਲ ਮੰਡੀ ਰੋਡ ਬਰਾਂਚ ਵਿਚ 'ਬੇਟੀ ਬਚਾਓ ਬੇਟੀ ਪੜਾਓ' ਮੁਹਿੰਮ ਤਹਿਤ ਭਰੂਣ ਹੱਤਿਆ ਦੇ ਵਿਰੋਧ ਵਿਚ ਫੇਸ ਪੇਂਟਿੰਗ ਨਾਲ ਸੁਨੇਹਾ ਦਿੰਦੇ ਹੋਏ ਅੰਤਰਰਾਸ਼ਟਰੀ ਲੜਕੀ ਭਰੂਣ ਦਿਵਸ ਮਨਾਇਆ ਗਿਆ | ...

ਪੂਰੀ ਖ਼ਬਰ »

ਸਟਰੀਟ ਲਾਈਟਾਂ ਦੀ ਮੁਰੰਮਤ ਕਰਵਾਉਣ ਦੀ ਮੰਗ

ਚੁਗਿੱਟੀ/ਜੰਡੂਸਿੰਘਾ, 10 ਅਕਤੂਬਰ (ਨਰਿੰਦਰ ਲਾਗੂ)-ਸਥਾਨਕ ਗੁਰੂ ਨਾਨਕਪੁਰਾ ਮਾਰਕੀਟ ਤੇ ਇਸ ਦੇ ਨਾਲ ਲਗਦੇ ਚੁਗਿੱਟੀ, ਏਕਤਾ ਨਗਰ, ਕਮਲ ਵਿਹਾਰ, ਬਸ਼ੀਰਪੁਰਾ, ਭਾਰਤ ਨਗਰ, ਅਵਤਾਰ ਨਗਰ ਮੁਹੱਲੇ 'ਚ ਪਿਛਲੇ ਕਈ ਦਿਨਾਂ ਤੋਂ ਕੁਝ ਥਾਵਾਂ 'ਤੇ ਬੰਦ ਪਈਆਂ ਸਟਰੀਟ ਲਾਈਟਾਂ ਦੀ ...

ਪੂਰੀ ਖ਼ਬਰ »

ਜੈ ਮਹਾਂਵੀਰ ਕਲੱਬ ਦੇ ਅਹੁਦੇਦਾਰਾਂ ਵਲੋਂ ਮੀਟਿੰਗ

ਜਲੰਧਰ, 10 ਅਕਤੂਬਰ (ਸ਼ਿਵ)-ਜੈ ਮਹਾਂਵੀਰ ਕਲੱਬ ਦੇ ਅਹੁਦੇਦਾਰਾਂ ਤੇ ਮੈਂਬਰਾਂ ਵਲੋਂ ਅੱਜ ਬਸਤੀ ਸ਼ੇਖ ਵਿਖੇ ਮੀਟਿੰਗ ਕੀਤੀ ਗਈ | ਮੀਟਿੰਗ ਦੀ ਪ੍ਰਧਾਨਗੀ ਨਿਰਦੇਸ਼ਕ ਗਿਆਨ ਚੰਦ ਸੌਾਧੀ ਨੇ ਕੀਤੀ | ਇਸ ਮੌਕੇ ਪਵਨ ਅਰੋੜਾ ਨੇ ਦੱਸਿਆ ਕਿ ਕਲੱਬ ਵਲੋਂ 28 ਸਤੰਬਰ ਤੋਂ ਲੈ ਕੇ ...

ਪੂਰੀ ਖ਼ਬਰ »

ਵਪਾਰਕ ਅਦਾਰਿਆਂ ਵਲੋਂ 3 ਕਰੋੜ ਸਰੰਡਰ

ਜਲੰਧਰ, 10 ਅਕਤੂਬਰ (ਸ਼ਿਵ)- ਆਮਦਨ ਕਰ ਵਿਭਾਗ ਦੇ ਛਾਪਿਆਂ ਤੋਂ ਬਾਅਦ ਤਿੰਨ ਵਪਾਰਕ ਅਦਾਰਿਆਂ ਨੇ ਵਿਭਾਗ ਸਾਹਮਣੇ 3 ਕਰੋੜ ਰੁਪਏ ਅਣਐਲਾਨੀ ਆਮਦਨ ਦਿਖਾ ਦਿੱਤੀ ਹੈ | ਆਮਦਨ ਕਰ ਵਿਭਾਗ ਵੱਲੋਂ ਕੀਤੇ ਗਏ ਸਰਵੇਖਣ ਤੋਂ ਬਾਅਦ ਵਪਾਰਕ ਅਦਾਰਿਆਂ ਨੇ ਦੇਰ ਰਾਤ ਇਹ ਰਕਮ ਵਿਭਾਗ ...

ਪੂਰੀ ਖ਼ਬਰ »

ਐਲ. ਈ. ਡੀ. ਕੰਪਨੀ ਦੇ 38 ਲੱਖ ਦੇ ਬਿੱਲ ਫਸੇ

ਜਲੰਧਰ, 10 ਅਕਤੂਬਰ (ਸ਼ਿਵ)- ਕੌਾਸਲਰ ਰੋਹਨ ਸਹਿਗਲ ਨਾਲ ਵਿਵਾਦਾਂ ਵਿਚ ਘਿਰੀ ਰਹੀ ਐਲ. ਈ. ਡੀ. ਕੰਪਨੀ ਦੇ 38 ਲੱਖ ਦੇ ਬਿੱਲ ਨਿਗਮ ਕੋਲ ਫਸ ਗਏ ਹਨ | ਨਿਗਮ ਪ੍ਰਸ਼ਾਸਨ ਨੇ ਚਾਹੇ ਬਿਜਲੀ ਬੱਚਤ ਦੇ ਕੰਪਨੀ ਦੇ ਪਹਿਲੇ 33 ਲੱਖ ਦੇ ਬਿੱਲ ਵਿਚੋਂ 26 ਲੱਖ ਦੀ ਅਦਾਇਗੀ ਕਰ ਦਿੱਤੀ ਹੈ ਪਰ ...

ਪੂਰੀ ਖ਼ਬਰ »

ਕੁਲਾਰ ਹਸਪਤਾਲ 'ਚ ਹੁਣ ਅਮਰੀਕੀ ਮੋਟਾਪੇ ਦਾ ਆਪ੍ਰੇਸ਼ਨ ਕਰਵਾਉਣ ਲਈ ਆਇਆ ਕਰਨਗੇ

ਬੀਜਾ, 10 ਅਕਤੂਬਰ (ਕਸ਼ਮੀਰਾ ਸਿੰਘ ਬਗ਼ਲੀ)-ਅੰਤਰਰਾਸ਼ਟਰੀ ਪੱਧਰ 'ਤੇ ਮੋਟਾਪਾ/ਸ਼ੂਗਰ ਦੇ ਮਰੀਜ਼ਾਂ ਦੇ ਇਲਾਜ 'ਚ ਬੇਹੱਦ ਸਫ਼ਲਤਾਪੂਰਵਕ ਆਪੇ੍ਰਸ਼ਨਾਂ ਨਾਲ ਪ੍ਰਸਿੱਧੀ ਹਾਸਲ ਕਰਨ ਵਾਲੇ ਕੁਲਾਰ ਹਸਪਤਾਲ ਬੀਜਾ (ਖੰਨਾ) ਦੇ ਡਾਇਰੈਕਟਰ ਤੇ ਇੰਟਰਨੈਸ਼ਨਲ ਬੈਰੀਐਟਿਕ ...

ਪੂਰੀ ਖ਼ਬਰ »

ਚਾਣਕਿਆ ਇੰਟਰਨੈਸ਼ਨਲ ਸਕੂਲ ਦੇ ਬੱਚਿਆਂ ਨੇ ਖੇਡਾਂ 'ਚ ਮਾਰੀਆਂ ਮੱਲਾਂ

ਜਲੰਧਰ ਛਾਉਣੀ, 10 ਅਕਤੂਬਰ (ਪਵਨ ਖਰਬੰਦਾ)-ਚਾਣਕਿਆ ਇੰਟਰਨੈਸ਼ਨਲ ਸਕੂਲ ਸੀ.ਬੀ.ਐਸ.ਈ. ਤੋਂ 12ਵੀਂ ਜਮਾਤ ਤੱਕ ਮਾਨਤਾ ਪ੍ਰਾਪਤ ਦਕੋਹਾ-ਤੱਲ੍ਹਣ ਰੋਡ ਪੂਰਨਪੁਰ ਜਲੰਧਰ ਨੇ ਜਿੱਥੇ ਵਿੱਦਿਆ ਦੇ ਖੇਤਰ 'ਚ ਆਪਣੀ ਵੱਖਰੀ ਛਾਪ ਛੱਡੀ ਹੈ, ਉੱਥੇ ਹੀ ਇਸ ਸਕੂਲ ਦੇ ਬੱਚਿਆਂ ਨੇ ...

ਪੂਰੀ ਖ਼ਬਰ »

ਬੇਅਦਬੀ ਕਾਂਡ ਦੇ ਦੋਸ਼ੀਆਂ ਵਿਰੁੱਧ ਤੁਰੰਤ ਕਾਰਵਾਈ ਹੋਵੇ-ਦਿਆਲ

ਜਲੰਧਰ, 10 ਅਕਤੂਬਰ (ਮੇਜਰ ਸਿੰਘ)-ਸੀ. ਪੀ. ਆਈ. ਦੀ ਕੌਮੀ ਕਾਰਜਕਾਰਨੀ ਕਮੇਟੀ ਦੇ ਮੈਂਬਰ ਡਾ: ਜੋਗਿੰਦਰ ਦਿਆਲ ਨੇ ਸਰਕਾਰ ਤੋਂ ਮੰਗ ਕੀਤੀ ਕਿ ਬੇਅਦਬੀ ਕਾਂਡ ਦੇ ਦੋਸ਼ੀਆਂ ਨੂੰ ਕਾਨੂੰਨ ਅਨੁਸਾਰ ਸਜ਼ਾ ਦਿਵਾਉਣ ਲਈ ਤੁਰੰਤ ਕਾਰਵਾਈ ਕੀਤੀ ਜਾਵੇ | ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਐਸ.ਡੀ.ਕਾਲਜ ਜਲੰਧਰ ਨੇ ਅੰਤਰ ਕਾਲਜ ਟੇਬਲ ਟੈਨਿਸ 'ਚੋਂ ਦੂਜਾ ਸਥਾਨ ਹਾਸਲ ਕੀਤਾ

ਜਲੰਧਰ, 10 ਅਕਤੂਬਰ (ਜਤਿੰਦਰ ਸਾਬੀ)- ਪ੍ਰੇਮਚੰਦ ਮਾਰਕੰਡਾ ਐਸ.ਡੀ ਕਾਲਜ ਫਾਰ ਵੋਮੈਨ ਜਲੰਧਰ ਨੇ ਅੰਤਰ ਕਾਲਜ ਟੇਬਲ ਟੈਨਿਸ ਮੁਕਾਬਲੇ ਵਿਚੋਂ ਦੂਜਾ ਸਥਾਨ ਹਾਸਲ ਕੀਤਾ | ਟੀਮ ਦੇ ਵਿਚ ਬਿੰਦੀਆਂ, ਖੁਸ਼ਬੂ, ਯਸ਼ਪ੍ਰੀਤ, ਸੁਰਾਜ ਕੌਰ, ਅਰਚਨਾ ਸ਼ਾਮਿਲ ਸਨ | ਜੇਤੂ ਖਿਡਾਰਨਾਂ ...

ਪੂਰੀ ਖ਼ਬਰ »

ਜਲੰਧਰ ਦੀ ਨੇਹਾ ਨੇ ਨਾਰਥ ਜ਼ੋਨ ਦੇ 400 ਮੀਟਰ ਹਰਡਲਜ਼ ਮੁਕਾਬਲੇ ਚੋਂ ਸੋਨ ਤਗਮਾ ਹਾਸਲ ਕੀਤਾ

ਜਲੰਧਰ, 10 ਅਕਤੂਬਰ (ਜਤਿੰਦਰ ਸਾਬੀ) ਨਾਰਥ ਜੋਨ ਅਥਲੈਟਿਕਸ ਚੈਂਪੀਅਨਸ਼ਿਪ ਜੋ ਰੋਹਤਕ (ਹਰਿਆਣਾ) ਵਿਖੇ ਕਰਵਾਈ ਜਾ ਰਹੀ ਹੈ | ਇਸ ਦੇ 400 ਮੀਟਰ ਹਰਡਲਜ਼ ਮੁਕਾਬਲੇ ਵਿਚੋਂ ਜਲੰਧਰ ਦੀ ਨੇਹਾ ਨੇ ਸੋਨ ਤਗਮਾ ਹਾਸਲ ਕੀਤਾ | ਇਹ ਜਾਣਕਾਰੀ ਕੋਚ ਸੁਨੀਲ ਕੰਬੋਜ ਨੇ ਦਿੱਤੀ | ...

ਪੂਰੀ ਖ਼ਬਰ »

ਡੀ.ਸੀ. ਵਲੋਂ ਅਧਿਕਾਰੀਆਂ ਨੂੰ ਝੋਨੇ ਦੀ ਖ਼ਰੀਦ ਪ੍ਰਕਿਰਿਆ ਅਤੇ ਲਿਫ਼ਟਿੰਗ ਦੇ ਕੰਮ ਵਿਚ ਤੇਜ਼ੀ ਲਿਆਉਣ ਦੀਆਂ ਹਦਾਇਤਾਂ

ਜਲੰਧਰ 10 ਅਕਤੂਬਰ (ਹਰਵਿੰਦਰ ਸਿੰਘ ਫੁੱਲ)-ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਅੱਜ ਸਬ ਡਵੀਜ਼ਨਲ ਮੈਜਿਸਟਰੇਟਾਂ ਅਤੇ ਖ਼ਰੀਦ ਏਜੰਸੀਆਂ ਦੇ ਮੁੱਖੀਆਂ ਨੂੰ ਹਦਾਇਤ ਕੀਤੀ ਕਿ ਝੋਨੇ ਦੀ ਖ਼ਰੀਦ ਪ੍ਰਕਿਰਿਆ ਅਤੇ ਢੋਆ-ਢੁਆਈ ਦੇ ਕੰਮ ਵਿੱਚ ਤੇਜ਼ੀ ਲਿਆਂਦੀ ...

ਪੂਰੀ ਖ਼ਬਰ »

ਸੂਰੀਆ ਇਨਕਲੇਵ ਵਿਖੇ ਸਫ਼ਾਈ ਮੁਹਿੰਮ ਚਲਾਈ

ਚੁਗਿੱਟੀ/ਜੰਡੂਸਿੰਘਾ, 10 ਅਕਤੂਬਰ (ਨਰਿੰਦਰ ਲਾਗੂ)-ਸਥਾਨਕ ਸੂਰੀਆ ਇਨਕਲੇਵ ਵਿਖੇ ਮੰਗਲਵਾਰ ਨੂੰ ਕੰਜਿਊਮਰ ਐਾਡ ਹਿਊਮਨ ਰਾਈਟਸ ਰਕਸ਼ਾ ਸੰਮਤੀ ਦੇ ਨੁਮਾਇੰਦਿਆਂ ਵਲੋਂ ਸਵੱਸ਼ ਭਾਰਤ ਅਭਿਆਨ ਤਹਿਤ ਸਫ਼ਾਈ ਮੁਹਿੰਮ ਚਲਾਈ ਗਈ | ਇਸ ਮੌਕੇ ਪਿਛਲੇ ਲੰਬੇ ਸਮੇਂ ਤੋਂ ...

ਪੂਰੀ ਖ਼ਬਰ »

ਰਾਸ਼ਟਰੀ ਐਵਾਰਡੀ ਵਿਵੇਕ ਜੋਸ਼ੀ ਵਲੋਂ ਏਅਰ ਇੰਡੀਆ ਦੇ ਸਟਾਫ਼ ਮੈਂਬਰਾਂ 'ਤੇ ਪ੍ਰੇਸ਼ਾਨ ਕਰਨ ਦਾ ਦੋਸ਼

ਚੁਗਿੱਟੀ, 10 ਅਕਤੂਬਰ (ਨਰਿੰਦਰ ਲਾਗੂ)-ਰਾਸ਼ਟਰੀ ਐਵਾਰਡ ਜੇਤੂ ਜਲੰਧਰ ਨਿਵਾਸੀ ਵਿਵੇਕ ਜੋਸ਼ੀ ਵਲੋਂ ਏਅਰ ਇੰਡੀਆ ਦੇ ਸਟਾਫ ਮੈਂਬਰਾਂ 'ਤੇ ਤੰਗ ਪ੍ਰੇਸ਼ਾਨ ਕਰਨ ਦਾ ਦੋਸ਼ ਲਗਾਇਆ ਗਿਆ ਹੈ | ਉਨ੍ਹਾਂ ਦਾ ਕਹਿਣਾ ਹੈ ਕਿ ਬੀਤੇ ਦਿਨੀਂ ਜਦੋਂ ਉਹ ਮੁੰਬਈ ਤੋਂ ਦਿੱਲੀ ਆ ਰਹੇ ...

ਪੂਰੀ ਖ਼ਬਰ »

ਇੰਡਸਟਰੀਅਲ ਏਰੀਆ ਦਾ ਦੁਸਹਿਰਾ ਪੁੱਜਾ ਥਾਣੇ-ਕਚਹਿਰੀ ਦੀ ਚੌਖਟ 'ਤੇ

ਮਕਸੂਦਾਂ, 10 ਅਕਤੂਬਰ (ਲਖਵਿੰਦਰ ਪਾਠਕ)- ਇਡੰਸਟਰੀਅਲ ਏਰੀਆ ਦੀ ਨੀਵੀਆ ਗਰਾਉਂਡ 'ਚ ਹੋਣ ਵਾਲਾ ਦਸਹਿਰਾ ਇਸ ਵਾਰ ਵਿਵਾਦਾਂ 'ਚ ਅਜਿਹਾ ਘਿਰ ਗਿਆ ਹੈ ਕਿ ਮਾਮਲਾ ਥਾਣੇ-ਕਚਹਿਰੀ ਦੀ ਚੌਖਟ 'ਤੇ ਜਾ ਪੁੱਜਾ ਹੈ | ਭਾਵੇਂ ਇਸ ਤੋਂ ਪਹਿਲਾ ਅਵਤਾਰ ਹੈਨਰੀ ਦੇ ਦਰਬਾਰ 'ਚ ਮਾਮਲਾ ...

ਪੂਰੀ ਖ਼ਬਰ »

ਧੌਣ 'ਤੇ ਦਾਤਰ ਰੱਖ ਕੇ ਮੋਟਰਸਾਈਕਲ ਲੁੱਟਣ ਦੀ ਕੋਸ਼ਿਸ਼ ਕਰਨ ਵਾਲਾ ਗਿ੍ਫ਼ਤਾਰ

ਜਲੰਧਰ, 10 ਅਕਤੂਬਰ (ਐੱਮ.ਐੱਸ. ਲੋਹੀਆ)- ਮੋਟਰਸਾਈਕਲ ਚਾਲਕ ਤੋਂ ਲਿਫ਼ਟ ਮੰਗ ਕੇ ਉਸਦੇ ਪਿੱਛੇ ਬੈਠਣ ਵਾਲੇ ਵਿਅਕਤੀ ਨੇ ਕੁਝ ਦੂਰੀ 'ਤੇ ਜਾਣ ਤੋਂ ਬਾਅਦ ਚਾਲਕ ਦੀ ਧੋਣ 'ਤੇ ਦਾਤਰ ਰੱਖ ਦਿੱਤਾ ਅਤੇ ਮੋਟਰਸਾਈਕਲ ਛੱਡ ਕੇ ਜਾਣ ਲਈ ਕਿਹਾ, ਜਿਸ ਨੂੰ ਚਾਲਕ ਦੀ ਹੁਸ਼ਿਆਰੀ ਦੇ ...

ਪੂਰੀ ਖ਼ਬਰ »

ਜਲੰਧਰ ਤੋਂ ਆਰੰਭ ਹੋਵੇਗਾ 14 ਦਾ ਰੋਸ ਮਾਰਚ-ਸ਼ਿਵ ਕੰਵਰ ਸਿੰਘ ਸੰਧੂ

ਜਲੰਧਰ, 10 ਅਕਤੂਬਰ (ਜਸਪਾਲ ਸਿੰਘ)-ਪੰਜ ਸੰਤ ਮਹਾਂਪੁਰਸ਼, ਜਿਨ੍ਹਾਂ 'ਚ ਬਾਬਾ ਲੀਡਰ ਸਿੰਘ ਗੁਰਦੁਆਰਾ ਗੁਰਸਰ ਸਾਹਿਬ ਫੈਸਲਾਬਾਦ, ਬਾਬਾ ਦਇਆ ਸਿੰਘ ਟਾਹਲੀ ਸਾਹਿਬ, ਬਾਬਾ ਅਮਰੀਕ ਸਿੰਘ ਖੁਖਰੈਣ, ਸੰਤ ਮਨਜੀਤ ਸਿੰਘ ਦਬੁਰਜੀ ਲੁਧਿਆਣਾ ਤੇ ਬਾਬਾ ਬਲਦੇਵ ਕਿਸ਼ਨ ਸਿੰਘ ...

ਪੂਰੀ ਖ਼ਬਰ »

ਜ਼ਿਲ੍ਹਾ ਜਲੰਧਰ ਐਲੀਮੈਂਟਰੀ ਦੇ ਸੈਕੰਡਰੀ ਸਕੂਲ ਅਥਲੈਟਿਕਸ ਮੀਟ ਅੱਜ ਤੋਂ -ਬਾਠ

ਜਲੰਧਰ, 10 ਅਕਤੂਬਰ (ਜਤਿੰਦਰ ਸਾਬੀ) ਜ਼ਿਲ੍ਹਾ ਜਲੰਧਰ ਐਲੀਮੈਂਟਰੀ ਤੇ ਸੈਕੰਡਰੀ ਸਕੂਲ ਟੂਰਨਾਮੈਂਟ ਕਮੇਟੀ ਵੱਲੋਂ ਸਾਲ 2018-19 ਦੀ ਸਲਾਨਾ ਸਕੂਲ ਅਥਲੈਟਿਕਸ ਮੀਟ ਅੰਡਰ 14, 17 ਤੇ 19 ਸਾਲ ਲੜਕੇ ਤੇ ਲੜਕੀਆਂ ਦੇ ਵਰਗ 'ਚ 11 ਤੋਂ 13 ਅਕਤੂਬਰ ਤੱਕ ਸਪੋਰਟਸ ਸਕੂਲ ਜਲੰਧਰ ਦੇ ਖੇਡ ...

ਪੂਰੀ ਖ਼ਬਰ »

ਲੋਕ ਆਪਣੇ ਆਲੇ-ਦੁਆਲੇ ਨੂੰ ਸਾਫ਼-ਸੁਥਰਾ ਰੱਖਣ ਤਾਂ ਜੋ ਡੇਂਗੂ ਵਰਗੀਆਂ ਭਿਆਨਕ ਬਿਮਾਰੀਆਂ ਤੋਂ ਬਚਿਆ ਜਾ ਸਕੇ-ਡਾ: ਅਨੀਤਾ ਆਯੁਰਵੈਦਿਕ ਅਫ਼ਸਰ

ਮੱਲ੍ਹੀਆਂ ਕਲਾਂ, 10 ਅਤਕਤੂਬਰ (ਮਨਜੀਤ ਮਾਨ)-ਸਿਹਤ ਵਿਭਾਗ ਵਲੋਂ ਲੋਕਾਂ ਨੂੰ ਜਾਗਿ੍ਤ ਕਰਨ ਦੇ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਕਿ ਡੇਂਗੂ ਬੁਖਾਰ, ਟਾਈਫ਼ਾਈਡ ਮਲੇਰੀਆ, ਚਿਕਨਗੁਨੀਆ ਵਰਗੀਆਂ ਭਿਆਨਕ ਬਿਮਾਰੀਆਂ ਤੋਂ ਬਚਿਆ ਜਾ ਸਕੇ | ਅੱਜ ਇੱਥੇ ਪ੍ਰੈੱਸ ਨੂੰ ਇਹ ...

ਪੂਰੀ ਖ਼ਬਰ »

ਲਵਲੀ ਆਟੋਜ਼ 'ਚ ਨਵਰਾਤਿਆਂ ਕਾਰਨ ਭਾਰੀ ਉਤਸ਼ਾਹ

ਜਲੰਧਰ, 10 ਅਕਤੂਬਰ (ਅ.ਬ.)- ਲਵਲੀ ਆਟੋਜ਼ ਦੇ ਸਾਰੇ ਸ਼ੋਅਰੂਮਾਂ ਜਲੰਧਰ, ਨਵਾਂਸ਼ਹਿਰ, ਬੰਗਾ, ਨਕੋਦਰ, ਸ਼ਾਹਕੋਟ, ਕਰਤਾਰਪੁਰ, ਗੁਰਾਇਆ, ਜੰਡਿਆਲਾ, ਭੋਗਪੁਰ, ਆਦਮਪੁਰ, ਭੁਲੱਥ, ਬਲਾਚੌਰ ਅਤੇ ਬਜਾਜ ਦੇ ਸਾਰੇ ਸ਼ੋਅਰੂਮਾਂ ਜਲੰਧਰ, ਫਗਵਾੜਾ, ਕਪੂਰਥਲਾ ਅਤੇ ਕੇ.ਟੀ.ਐੱਮ ਦੇ ...

ਪੂਰੀ ਖ਼ਬਰ »

-64ਵੀਂ ਪੰਜਾਬ ਰਾਜ ਸਕੂਲ ਤਾਈਕਵਾਂਡੋ ਚੈਂਪੀਅਨਸ਼ਿਪ- ਕਾਰਤਕੇ ਪਟਿਆਲਾ, ਮਾਨਵਿਕ ਜਲੰੰਧਰ ਜੇਤੂ ਬਣੇ

ਜਲੰਧਰ, 10 ਅਕਤੂਬਰ (ਜਤਿੰਦਰ ਸਾਬੀ)- 64ਵੀਂ ਪੰਜਾਬ ਰਾਜ ਸਕੂਲ ਤਾਈਕਵਾਂਡੋ ਚੈਂਪੀਅਨਸ਼ਿਪ ਲੜਕੇ ਅੰਡਰ 14, 17 ਤੇ 19 ਸਾਲ ਵਰਗ 'ਚ ਅੱਜ ਤੋਂ ਜਲੰਧਰ ਵਿਖੇ ਸ਼ੁਰੂ ਹੋਈ | ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਕਰਵਾਈ ਜਾ ਰਹੀ ਇਸ ਚੈਂਪੀਅਨਸ਼ਿਪ ਦੇ ਅੰਡਰ 14 ਲੜਕੇ ਵਰਗ ਦੇ 23 ...

ਪੂਰੀ ਖ਼ਬਰ »

ਇਨੋਸੈਂਟ ਹਾਰਟਸ ਲੁਹਾਰਾਂ ਵਿਖੇ ਮੁਫ਼ਤ ਮੈਡੀਕਲ ਚੈੱਕਅਪ ਕੈਂਪ ਤੇ ਸਵੱਛਤਾ ਮੁਹਿੰਮ ਆਰੰਭੀ

ਜਲੰਧਰ, 10 ਅਕਤੂਬਰ (ਰਣਜੀਤ ਸਿੰਘ ਸੋਢੀ)-ਸਵੱਛ ਭਾਰਤ, ਸਵਸਥ ਭਾਰਤ, ਸਸ਼ਕਤ ਭਾਰਤ ਦੇ ਮੰਤਵ ਨੂੰ ਮੁੱਖ ਰੱਖਦੇ ਹੋਏ ਇਨੋਸੈਂਟ ਹਾਰਟਸ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵੱਲੋਂ ਸਵੱਛ ਭਾਰਤ ਮੁਹਿੰਮ ਚਲਾਈ ਗਈ, ਜਿਸ ਵਿਚ ਲੁਹਾਰਾਂ ਕੈਂਪਸ ਦੇ ਸਮੁੱਚੇ ਸਟਾਫ਼ ਅਤੇ ...

ਪੂਰੀ ਖ਼ਬਰ »

ਪੰਜਾਬ ਖੇਡ ਵਿਭਾਗ ਦੇ ਅੰਡਰ-14 ਖੇਡ ਮੁਕਾਬਲੇ

ਜਲੰਧਰ, 10 ਅਕਤੂਬਰ (ਜਤਿੰਦਰ ਸਾਬੀ)- ਪੰਜਾਬ ਖੇਡ ਵਿਭਾਗ ਵਲੋਂ ਕਰਵਾਏ ਜਾ ਰਹੇ ਅੰਡਰ-14 ਲੜਕੇ ਤੇ ਲੜਕੀਆਂ ਦੇ ਖੇਡ ਮੁਕਾਬਲਿਆਂ ਅੱਜ ਜੇਤੂ ਖਿਡਾਰੀਆਂ ਨੂੰ ਇਨਾਮਾਂ ਦੀ ਵੰਡ ਮੁੱਖ ਮਹਿਮਾਨ ਸਾਬਕਾ ਡਿਪਟੀ ਡਾਇਰੈਕਟਰ ਸਪੋਰਟਸ ਸੁਰਜੀਤ ਸਿੰਘ ਸੰਧੂ ਵਲੋਂ ਕੀਤੀ ਗਈ | ...

ਪੂਰੀ ਖ਼ਬਰ »

ਪੈਨਸ਼ਨਰਾਂ ਵਲੋਂ ਡਿਪਟੀ ਕਮਿਸ਼ਨਰ ਨੂੰ ਮੰਗ-ਪੱਤਰ

ਜਲੰਧਰ, 10 ਅਕਤੂਬਰ (ਹਰਵਿੰਦਰ ਸਿੰਘ ਫੁੱਲ)-ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫਰੰਟ ਦੇ ਫ਼ੈਸਲੇ ਅਨੁਸਾਰ ਜਲੰਧਰ ਦੇ ਪੈਨਸ਼ਰਜ਼ ਨੇ ਪੁੱਡਾ ਕੰਪਲੈਕਸ ਵਿਖੇ ਭਾਰੀ ਗਿਣਤੀ 'ਚ ਇਕੱਠੇ ਹੋ ਕੇ ਰੋਸ ਰੈਲੀ ਕੀਤੀ ਅਤੇ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ...

ਪੂਰੀ ਖ਼ਬਰ »

ਸਮਾਜਿਕ, ਸਿੱਖਿਆ ਮੁੱਦਿਆਂ 'ਤੇ ਵੀ ਜਥੇਬੰਦੀਆਂ ਨਾਲ ਕੀਤਾ ਸੰਘ ਮੁਖੀ ਨੇ ਮੰਥਨ

-ਸ਼ਿਵ ਸ਼ਰਮਾ ਜਲੰਧਰ, 10 ਅਕਤੂਬਰ-ਆਰ. ਐੱਸ. ਐੱਸ. ਦੇ ਕੌਮੀ ਮੁਖੀ ਸ੍ਰੀ ਮੋਹਨ ਭਾਗਵਤ ਵੱਲੋਂ ਸੰਘ ਨਾਲ ਜੁੜੀਆਂ ਜਥੇਬੰਦੀਆਂ ਨਾਲ ਸਮਾਜਿਕ ਅਤੇ ਸਿੱਖਿਆ ਦੇ ਮੁੱਦਿਆਂ 'ਤੇ ਵੀ ਮੰਥਨ ਕੀਤਾ ਗਿਆ | ਵਿੱਦਿਆ ਧਾਮ ਵਿਚ ਹੋਈਆਂ ਬੈਠਕਾਂ ਦੀ ਚਾਹੇ ਕੋਈ ਵਿਸਥਾਰ ਪੂਰਵਕ ...

ਪੂਰੀ ਖ਼ਬਰ »

ਪਿੰਡ ਟੁੱਟ ਕਲਾਂ 'ਚ ਸਰਬੱਤ ਦੇ ਭਲੇ ਲਈ ਸਾਲਾਨਾ ਧਾਰਮਿਕ ਸਮਾਗਮ ਕਰਵਾਇਆ

ਮੱਲ੍ਹੀਆਂ ਕਲਾਂ, 10 ਅਕਤੂਬਰ (ਮਨਜੀਤ ਮਾਨ)-ਨਕੋਦਰ ਕਪੂਰਥਲਾ ਮਾਰਗ 'ਤੇ ੇਸਥਿਤ ਪਿੰਡ ਟੁੱਟ ਕਲਾਂ (ਜਲੰਧਰ) ਵਿਖੇ ਬੱਸ ਸਟਾਪ 'ਤੇ ਸਰਬੱਤ ਦੇ ਭਲੇ ਲਈ ਕਰਤਾਰ ਟੈਕਸੀ ਯੂਨੀਅਨ ਵਲੋਂ ਦੁਕਾਨਦਾਰ ਯੂਨੀਅਨ ਪਿੰਡ ਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਯੂਨੀਅਨ ਦੇ ...

ਪੂਰੀ ਖ਼ਬਰ »

ਮਲਾਵੀ ਦੇਵੀ ਸਕੂਲ 'ਚ ਨੈਸ਼ਨਲ ਸਪੋਰਟਸ ਯੋਗਾ ਮੁਕਾਬਲੇ ਕਰਵਾਏ

ਨਕੋਦਰ, 10 ਅਕਤੂਬਰ (ਭੁਪਿੰਦਰ ਅਜੀਤ ਸਿੰਘ)-ਸਥਾਨਕ ਮਲਾਵੀ ਦੇਵੀ ਦਇਆ ਨੰਦ ਮਾਡਲ ਸਕੂਲ ਵਿਖੇ ਡੀ.ਏ.ਵੀ. ਨੈਸ਼ਨਲ ਸਪੋਰਟਸ ਯੋਗਾ ਮੁਕਾਬਲੇ ਕਰਵਾਏ ਗਏ, ਜਿਸ ਦੀ ਅਗਵਾਈ ਪਿ੍ੰ: ਬਲਜਿੰਦਰ ਸਿੰਘ ਨੇ ਕੀਤੀ | ਇਸ ਮੁਕਾਬਲੇ ਵਿਚ 7 ਸਕੂਲਾਂ ਦੀਆਂ ਟੀਮਾਂ ਨੇ ਹਿੱਸਾ ਲਿਆ | ਇਸ ...

ਪੂਰੀ ਖ਼ਬਰ »

ਪਰਮਵੀਰ ਸਿੰਘ ਐੱਸ.ਡੀ.ਅੱੈਮ.-2 ਵੱਲੋਂ ਦਾਣਾ ਮੰਡੀ ਭੋਗਪੁਰ ਦਾ ਦੌਰਾ

ਭੋਗਪੁਰ, 10 ਅਕਤੂਬਰ (ਕਮਲਜੀਤ ਸਿੰਘ ਡੱਲੀ)-ਐੱਸ.ਡੀ.ਐੱਮ. -2 ਪਰਮਵੀਰ ਸਿੰਘ ਵੱਲੋਂ ਦਾਣਾ ਮੰਡੀ ਭੋਗਪੁਰ ਅਤੇ ਭੋਗਪੁਰ ਬਲਾਕ ਦੇ ਕੰਧਾਲਾ ਗੁਰੂ, ਲਾਧੜਾ ਤੇ ਕੁਰਾਲਾ ਫੋਕਲ ਪੁਆਇੰਟਾਂ ਦਾ ਦੌਰਾ ਕੀਤਾ ਗਿਆ | ਭੋਗਪੁਰ ਦਾਣਾ ਮੰਡੀ ਵਿਖੇ ਪਹੁੰਚ ਕੇ ਆਈ.ਏ.ਐਸ. ਪਰਮਵੀਰ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਖੇਡ ਅਕੈਡਮੀ ਡੱਲੀ ਦੀ ਅਥਲੈਟਿਕਸ ਟੀਮ ਜ਼ਿਲ੍ਹੇ ਵਿਚੋਂ ਅੱਵਲ

ਭੋਗਪੁਰ, 10 ਅਕਤੂਬਰ (ਕਮਲਜੀਤ ਸਿੰਘ ਡੱਲੀ)-ਸ੍ਰੀ ਗੁਰੂ ਹਰਗੋਬਿੰਦ ਸਾਹਿਬ ਖੇਡ ਅਕੈਡਮੀ ਡੱਲੀ ਦੀ ਐਥਲੈਟਿਕਸ ਟੀਮ ਜ਼ਿਲ੍ਹਾ ਪੱਧਰੀ ਟੂਰਨਾਮੈਂਟ ਵਿਚ ਐਥਲੈਟਿਕਸ ਅੰਡਰ-14 ਲੜਕੇ ਵਿਚੋਂ ਅਵੱਲ ਜਿਲ੍ਹੇ ਭਰ ਵਿਚੋਂ ਅਵੱਲ ਰਹੀ | ਖੇਡ ਸਟੇਡੀਅਮ ਵਿਖੇ ਖਿਡਾਰੀਆਂ ਨਾਲ ...

ਪੂਰੀ ਖ਼ਬਰ »

ਤਾਂ ਕਿ ਪੰਜਾਬ ਸਰਕਾਰ ਦਾ ਖ਼ਾਲੀ ਖਜ਼ਾਨਾ ਭਰ ਸਕੇ... ਖਜ਼ਾਨਾ ਮੰਤਰੀ ਦੇ ਘਰ 13 ਨੂੰ ਖ਼ਾਲੀ ਭਾਂਡੇ, ਘਰ 'ਚ ਬਚਿਆ ਸਮਾਨ ਅਤੇ ਰਾਸ਼ਨ ਦੇਣ ਜਾਣਗੇ ਕੱਚੇ ਮੁਲਾਜ਼ਮ

ਮਲਸੀਆਂ, 10 ਅਕਤੂਬਰ (ਸੁਖਦੀਪ ਸਿੰਘ)- ਪੰਜਾਬ ਦੀ ਜਨਤਾ ਤੇ ਮੁਲਾਜ਼ਮਾਂ ਨੂੰ ਕੁੱਝ ਦੇਣ ਲਈ ਅਕਸਰ ਹੀ ਖਜ਼ਾਨਾ ਮੰਤਰੀ ਨੂੰ ਸੁਣਿਆ ਹੋਵੇਗਾ ਕਿ 18 ਮਹੀਨਿਆਂ ਦੌਰਾਨ ਉਨ੍ਹਾਂ ਦਾ ਇਕੋ ਹੀ ਬਿਆਨ ਹੈ ਕਿ ਪੰਜਾਬ ਦਾ ਖਜ਼ਾਨਾ ਖਾਲੀ ਹੈ | ਸਰਕਾਰ ਵੱਲੋਂ ਅਧਿਆਪਕਾਂ ਦੀਆਂ ...

ਪੂਰੀ ਖ਼ਬਰ »

ਲੋਕ ਆਪਣੇ ਆਲੇ-ਦੁਆਲੇ ਨੂੰ ਸਾਫ਼-ਸੁਥਰਾ ਰੱਖਣ ਤਾਂ ਜੋ ਡੇਂਗੂ ਵਰਗੀਆਂ ਭਿਆਨਕ ਬਿਮਾਰੀਆਂ ਤੋਂ ਬਚਿਆ ਜਾ ਸਕੇ-ਡਾ: ਅਨੀਤਾ ਆਯੁਰਵੈਦਿਕ ਅਫ਼ਸਰ

ਮੱਲ੍ਹੀਆਂ ਕਲਾਂ, 10 ਅਤਕਤੂਬਰ (ਮਨਜੀਤ ਮਾਨ)-ਸਿਹਤ ਵਿਭਾਗ ਵਲੋਂ ਲੋਕਾਂ ਨੂੰ ਜਾਗਿ੍ਤ ਕਰਨ ਦੇ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਕਿ ਡੇਂਗੂ ਬੁਖਾਰ, ਟਾਈਫ਼ਾਈਡ ਮਲੇਰੀਆ, ਚਿਕਨਗੁਨੀਆ ਵਰਗੀਆਂ ਭਿਆਨਕ ਬਿਮਾਰੀਆਂ ਤੋਂ ਬਚਿਆ ਜਾ ਸਕੇ | ਅੱਜ ਇੱਥੇ ਪ੍ਰੈੱਸ ਨੂੰ ਇਹ ...

ਪੂਰੀ ਖ਼ਬਰ »

60 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇੱਕ ਕਾਬੂ

ਜੰਡਿਆਲਾ ਮੰਜਕੀ 10 ਅਕਤੂਬਰ (ਮਨਜਿੰਦਰ ਸਿੰਘ /ਸੁਰਜੀਤ ਸਿੰਘ ਜੰਡਿਆਲਾ)- ਪੰਜਾਬ ਪੁਲਿਸ ਵੱਲੋਂ ਪੰਜਾਬ ਵਿੱਚੋਂ ਨਸ਼ੇ ਨੂੰ ਜੜੋਂ ਖਤਮ ਕਰਨ ਦੀ ਵਿੱਢੀ ਗਈ ਮੁਹਿੰਮ ਤਹਿਤ ਪੁਲਿਸ ਚੌਕੀ ਜੰਡਿਆਲਾ ਦੇ ਪੁਲਿਸ ਮੁਲਾਜ਼ਮਾਂ ਨੇ ਸੱਠ ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ...

ਪੂਰੀ ਖ਼ਬਰ »

ਅੱਖਾਂ ਦਾ ਮੁਫ਼ਤ ਜਾਂਚ ਅਤੇ ਆਪ੍ਰੇਸ਼ਨ ਕੈਂਪ ਲਗਾਇਆ

ਜੰਡਿਆਲਾ ਮੰਜਕੀ 10 ਅਕਤੂਬਰ (ਮਨਜਿੰਦਰ ਸਿੰਘ ਜੰਡਿਆਲਾ/ਸੁਰਜੀਤ ਸਿੰਘ)-ਇਲਾਕੇ ਦੀ ਪ੍ਰਮੁੱਖ ਸਮਾਜ ਸੇਵੀ ਸੰਸਥਾ ਜੰਡਿਆਲਾ ਲੋਕ ਭਲਾਈ ਮੰਚ ਵਲੋਂ ਅਮਰੀਕਾ ਦੀ ਸਮਾਜ ਸੇਵੀ ਸੰਸਥਾ ਤੇਜਾ ਐਾਡ ਲਿਓਨਾਰਾ ਚੈਰਿਟੇਬਲ ਫਾਉਂਡੇਸ਼ਨ ਦੀ ਆਰਥਿਕ ਮਦਦ ਨਾ ਅੱਖਾਂ ਦਾ ...

ਪੂਰੀ ਖ਼ਬਰ »

ਦੁਸਹਿਰੇ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਪਹਿਲੇ ਨਵਰਾਤੇ ਝੰਡੇ ਦੀ ਰਸਮ ਅਦਾ ਕੀਤੀ

ਫਿਲੌਰ 10 ਅਕਤੂਬਰ (ਇੰਦਰਜੀਤ ਚੰਦੜ੍ਹ)- ਨਵਯੁਵਕ ਦੁਸਹਿਰਾ ਕਮੇਟੀ ਵਲੋਂ 19 ਅਕਤੂਬਰ ਨੂੰ ਸਥਾਨਕ ਦੁਸਹਿਰਾ ਗਰਾੳਾੂਡ ਵਿਖੇ ਮਨਾਏ ਜਾ ਰਹੇ ਦੁਸਹਿਰੇ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਅੱਜ ਪਹਿਲੇ ਨਵਰਾਤੇ ਦੁਸਹਿਰਾ ਗਰਾੳਾੂਡ ਵਿਖੇ ਝੰਡੇ ਦੀ ਰਸਮ ਅਦਾ ਕੀਤੀ ਗਈ ...

ਪੂਰੀ ਖ਼ਬਰ »

ਸੰਗੀਤ ਮੁਕਾਬਲਿਆਂ 'ਚ ਕੀਤਾ ਪਹਿਲਾ ਸਥਾਨ ਹਾਸਲ

ਜੰਡਿਆਲਾ ਮੰਜਕੀ, 10 ਅਕਤੂਬਰ (ਸੁਰਜੀਤ ਸਿੰਘ ਜੰਡਿਆਲਾ)-ਸੰਗੀਤ ਕਲਾ ਮੰਚ ਜਲੰਧਰ ਦੁਆਰਾ ਵੱਖ-ਵੱਖ ਸਕੂਲਾਂ ਦੇ ਬੱਚਿਆਂ ਵਿਚਾਲੇ ਸੰਗੀਤ ਮੁਕਾਬਲੇ ਕਰਵਾਏ ਗਏ | ਜਿਸ ਵਿਚ ਮੱਲ੍ਹਾਂ ਮਾਰਦਿਆਂ ਸਾਹਿਬਜ਼ਾਦਾ ਅਜੀਤ ਸਿੰਘ ਪਬਲਿਕ ਸਕੂਲ ਸਰਹਾਲੀ (ਜਲੰਧਰ) ਦੇ ਬੱਚਿਆਂ ...

ਪੂਰੀ ਖ਼ਬਰ »

ਜੀ.ਓ.ਜੀ. ਨੇ ਸਰਕਾਰ ਨੂੰ ਜ਼ਮੀਨੀ ਪੱਧਰ 'ਤੇ ਫੀਡਬੈਕ ਦੇ ਕੇ ਸ਼ਲਾਘਾਯੋਗ ਕੰਮ ਕੀਤਾ- ਜਨਰਲ ਬਲਵਿੰਦਰ ਸਿੰਘ

ਫਿਲੌਰ 10 ਅਕਤੂਬਰ (ਬੀ.ਐ.ਕੈਨੇਡੀ, ਬਰਨਾਲਾ)- ਅੱਜ ਇੱਥੇ ਸਤਲੁਜ ਕਲੱਬ ਵਿਖੇ 'ਗਾਰਡੀਅਨਜ਼ ਆਫ਼ ਗਵਰਨੈਂਸ' (ਜੀਓਜੀ) ਦੀ ਇਕ ਅਹਿਮ ਮੀਟਿੰਗ ਜ਼ਿਲ੍ਹਾ ਮੁੱਖੀ ਸੇਵਾ ਮੁਕਤ ਜਨਰਲ ਬਲਵਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਐਸ.ਡੀ.ਐਮ. ਫਿਲੌਰ ਵਰਿੰਦਰਪਾਲ ਸਿੰਘ ...

ਪੂਰੀ ਖ਼ਬਰ »

ਘਰ 'ਤੇ ਹਮਲਾ ਕਰਕੇ 3 ਜ਼ਖ਼ਮੀ ਕੀਤੇ

ਗੁਰਾਇਆ, 10 ਅਕਤੂਬਰ (ਬਲਵਿੰਦਰ ਸਿੰਘ)-ਨਜ਼ਦੀਕੀ ਪਿੰਡ ਮਾਹਲ ਵਿਖੇ ਕੁਝ ਨੌਜਵਾਨਾਂ ਵਲੋਂ ਇਕ ਘਰ ਵਿਚ ਦਾਖ਼ਲ ਹੋ ਕੇ ਔਰਤ, ਪਤੀ ਤੇ ਪੁੱਤਰ ਨੂੰ ਜ਼ਖ਼ਮੀ ਕੀਤੇ ਜਾਣ ਦਾ ਸਮਾਚਾਰ ਹੈ | ਕਰਨਦੀਪ ਸਿੰਘ ਨੇ ਦੱਸਿਆ ਕਿ ਉਸ ਦੇ ਘਰ ਤੇਜ਼ਧਾਰ ਹਥਿਆਰਾਂ ਨਾਲ ਲੈਸ ਹੋ ਕੇ ਰਾਮ ...

ਪੂਰੀ ਖ਼ਬਰ »

ਸਟੇਟ ਪਬਲਿਕ ਸਕੂਲ ਸ਼ਾਹਕੋਟ 'ਚ ਅੰਤਰ ਸਦਨ ਅਥਲੈਟਿਕ ਮੀਟ ਕਰਵਾਈ

ਸ਼ਾਹਕੋਟ, 10 ਅਕਤੂਬਰ (ਸਚਦੇਵਾ)- ਸਟੇਟ ਪਬਲਿਕ ਸਕੂਲ ਸ਼ਾਹਕੋਟ ਵਿਖੇ ਸਕੂਲ ਦੇ ਪ੍ਰਧਾਨ ਡਾ. ਨਰੋਤਮ ਸਿੰਘ ਅਤੇ ਵਾਈਸ ਪ੍ਰਧਾਨ ਡਾ. ਗਗਨਦੀਪ ਕੌਰ ਦੀ ਅਗਵਾਈ 'ਚ ਅੰਤਰ ਸਦਨ ਅਥਲੈਟਿਕ ਮੀਟ ਕਰਵਾਈ ਗਈ | ਇਸ ਮੌਕੇ ਸਕੂਲ ਦੇ ਹੈੱਡ ਬੁਆਏ ਰਿਪਨਜੀਤ ਸਿੰਘ ਵਲੋਂ ਖਿਡਾਰੀਆਂ ...

ਪੂਰੀ ਖ਼ਬਰ »

ਸਕੂਲ 'ਚ ਸਵੱਛ ਅਭਿਆਨ ਤਹਿਤ ਸਕੂਲ ਦੀ ਸਫ਼ਾਈ ਕੀਤੀ

ਕਰਤਾਰਪੁਰ, 10 ਅਕਤੂਬਰ (ਜਸਵੰਤ ਵਰਮਾ, ਧੀਰਪੁਰ)-ਸਥਾਨਕ ਆਰੀਆ ਗਰਲਜ਼ ਹਾਈ ਸਕੂਲ ਵਿਖੇ ਪਿ੍ੰਸੀਪਲ ਰੀਨਾ ਚੱਢਾ ਦੀ ਦੇਖ-ਰੇਖ ਹੇਠ ਸਵੱਛ ਭਾਰਤ ਅਭਿਆਨ ਤਹਿਤ ਸੂਕਲ ਦੇ ਬਾਹਰ ਤੇ ਜਮਾਤਾਂ ਵਿਚ ਸਫ਼ਾਈ ਕੀਤੀ ਗਈ ਅਤੇ ਪਲਾਸਟਿਕ ਅਤੇ ਹੋਰ ਕੂੜੇ ਨੂੰ ਪੂਰੀ ਤਰ੍ਹਾਂ ਖ਼ਤਮ ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਅਧਿਕਾਰ ਸੁਰੱਖਿਆ ਸੈਨਾ ਪੰਜਾਬ ਦੇ ਅਹੁਦੇਦਾਰਾਂ ਦੀ ਮੀਟਿੰਗ

ਮੱਲ੍ਹੀਆਂ ਕਲਾਂ, 10 ਅਕਤੂਬਰ (ਮਨਜੀਤ ਮਾਨ)-ਅੱਜ ਇੱਥੇ ਭਗਵਾਨ ਵਾਲਮੀਕਿ ਅਧਿਕਾਰ ਸੁਰੱਖਿਆ ਸੈਨਾ ਪੰਜਾਬ ਦੇ ਸੂਬਾ ਚੇਅਰਮੈਨ ਧਰਮਿੰਦਰ ਨੰਗਲ ਨੇ ਪ੍ਰੈੱਸ ਦੇ ਨਾਂਅ ਇਕ ਲਿਖਤੀ ਬਿਆਨ ਜਾਰੀ ਕਰਦਿਆਂ ਕਿਹਾ ਕਿ ਹਰ ਰੋਜ਼ ਆਏ ਦਿਨ ਸਾਡੇ ਰਹਿਬਰਾਂ ਦੇ ਿਖ਼ਲਾਫ਼ ...

ਪੂਰੀ ਖ਼ਬਰ »

ਦੀ ਜੱਕੋਪੁਰ ਖੁਰਦ ਜਦੀਦ ਕੋਆਪਰੇਟਿਵ ਸੁਸਾਇਟੀ ਵੱਲੋਂ ਪਰਾਲੀ ਕੁਤਰਨ ਲਈ ਮਲਚਰ ਆਰੰਭ

ਲੋਹੀਆਂ ਖਾਸ, 10 ਅਕਤੂਬਰ (ਗੁਰਪਾਲ ਸਿੰਘ ਸ਼ਤਾਬਗੜ੍ਹ) ਦੀ ਜੱਕੋਪੁਰ ਖੁਰਦ ਜਦੀਦ ਕੋਆਪਰੇਟਿਵ ਸੁਸਾਇਟੀ ਐਟ ਲੋਹੀਆਂ ਖਾਸ ਦੀ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਭੁਪਿੰਦਰ ਸਿੰਘ ਪੰਮਾ ਅਤੇ ਹੋਰ ਮੈਂਬਰਾਂ ਵੱਲੋਂ ਇਲਾਕੇ ਦੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਜਿਥੇ ...

ਪੂਰੀ ਖ਼ਬਰ »

ਦੁਸਹਿਰੇ ਦੇ ਸਬੰਧ ਵਿਚ ਝੰਡੇ ਦੀ ਰਸਮ ਅਤੇ ਸ਼ੋਭਾ ਯਾਤਰਾ ਕੱਢੀ

ਆਦਮਪੁਰ, 10 ਅਕਤੂਬਰ (ਰਮਨ ਦਵੇਸਰ)-ਆਦਮਪੁਰ ਵਿੱਚ ਝੰਡੇ ਦੀ ਰਸਮ ਨਾਲ ਦਸਹਿਰੇ ਦੀ ਸ਼ੁਰੂਆਤ ਹੋਈ ¢ ਦਸਹਿਰਾ ਕਮੇਟੀ ਆਦਮਪੁਰ ਅਤੇ ਸ਼ਹਿਰ ਵਾਸੀਆ ਦੇ ਸਹਿਯੋਗ ਨਾਲ ਪ੍ਰਧਾਨ ਅਰਵਿੰਦ ਪ੍ਰਾਸ਼ਰ ਦੀ ਅਗਵਾਈ ਹੇਠ ਹਨੂੰਮਾਨ ਮੰਦਰ ਮੇਨ ਬਜ਼ਾਰ ਵਿੱਚ ਸੋਭਾ ਯਾਤਰਾ ਦਾ ...

ਪੂਰੀ ਖ਼ਬਰ »

ਅਣਪਛਾਤੇ ਵਿਅਕਤੀ ਦੀ ਰੇਲ ਗੱਡੀ ਹੇਠ ਆਉਣ ਨਾਲ ਮੌਤ

ਗੁਰਾਇਆ, 10 ਅਕਤੂਬਰ (ਬਲਵਿੰਦਰ ਸਿੰਘ)-ਇੱਥੇ ਰੇਲਵੇ ਫਾਟਕ ਨੇੜੇ ਇਕ ਵਿਅਕਤੀ ਦੀ ਰੇਲ ਗੱਡੀ ਹੇਠ ਆ ਕੇ ਮੌਤ ਹੋ ਗਈ | ਲਾਸ਼ ਦੀ ਪਹਿਚਾਣ ਨਹੀਂ ਹੋ ਸਕੀ | ਮਿ੍ਤਕ ਦੇ ਨੀਲੀ ਜੀਨ ਦੀ ਪੈਂਟ ਹਰੀ ਬੁਨੈਣ, ਭੂਰੀ ਟੀ ਸ਼ਰਟ ਪਾਈ ਹੋਈ ਹੈ | ਉਹ ਦੁਰਗ ਅੰਮਿ੍ਤਸਰ ਗੱਡੀ ਹੇਠ ਆਇਆ | ...

ਪੂਰੀ ਖ਼ਬਰ »

ਇੰਮਪੀਰੀਅਲ ਸਕੂਲ ਆਦਮਪੁਰ ਨੰੂ ਮਿਲਿਆ ਵਧੀਆ ਕਾਰਗੁਜਾਰੀ ਦਾ ਪੁਰਸਕਾਰ

ਆਦਮਪੁਰ,10 ਅਕਤੂਬਰ (ਰਮਨ ਦਵੇਸਰ)-ਆਦਮਪੁਰ ਦੇ ਇੰਮਪੀਰੀਅਲ ਸਕੂਲ ਨੰੂ ਸਿੱਖਿਆ ਦੇ ਖੇਤਰ ਵਿੱਚ ਵਧੀਆ ਕਾਰਗੁਜਾਰੀ ਲਈ ' ਬਹੁ-ਸੰਸਕਿ੍ਤਕ ਸਿੱਖਿਆ ਦਿੱਲੀ' ਵੱਲੋਂ ਪੁਰਸਕਾਰ ਦਿੱਤਾ ਗਿਆ ¢ ਇਸ ਬਹੁ-ਸੰਸਕਿ੍ਤਕ ਸਿੱਖਿਆ ਸਮਾਰੋਹ ਵਿਚ ਇੰਮਪੀਰੀਅਲ ਸਕੂਲ ਆਦਮਪੁਰ ਨੇ ...

ਪੂਰੀ ਖ਼ਬਰ »

ਪਰਜੀਆਂ ਕਲਾਂ ਸਕੂਲ ਦੇ 28 ਲੋੜਵੰਦ ਵਿਦਿਆਰਥੀਆਂ ਨੂੰ ਮੁਫ਼ਤ ਐਨਕਾਂ ਵੰਡੀਆਂ

ਸ਼ਾਹਕੋਟ, 10 ਅਕਤੂਬਰ (ਸਚਦੇਵਾ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਰਜੀਆਂ ਕਲਾਂ (ਸ਼ਾਹਕੋਟ) ਵਿਖੇ ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ ਭਾਰਤ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਰਾਸ਼ਟਰੀ ਬਾਲ ਸਵਾਸਥ ਪ੍ਰੋਗਰਾਮ ਤਹਿਤ ਜ਼ਰੂਰਤਮੰਦ ਵਿਦਿਆਰਥੀਆਂ ਨੂੰ ...

ਪੂਰੀ ਖ਼ਬਰ »

ਜ਼ਿਲ੍ਹਾ ਜਲੰਧਰ ਐਲੀਮੈਂਟਰੀ ਦੇ ਸੈਕੰਡਰੀ ਸਕੂਲ ਅਥਲੈਟਿਕਸ ਮੀਟ 11 ਤੋਂ -ਬਾਠ

ਜਲੰਧਰ, 10 ਅਕਤੂਬਰ (ਜਤਿੰਦਰ ਸਾਬੀ) ਜ਼ਿਲ੍ਹਾ ਜਲੰਧਰ ਐਲੀਮੈਂਟਰੀ ਤੇ ਸੈਕੰਡਰੀ ਸਕੂਲ ਟੂਰਨਾਮੈਂਟ ਕਮੇਟੀ ਵੱਲੋਂ ਸਾਲ 2018-19 ਦੀ ਸਲਾਨਾ ਸਕੂਲ ਅਥਲੈਟਿਕਸ ਮੀਟ ਅੰਡਰ 14, 17 ਤੇ 19 ਸਾਲ ਲੜਕੇ ਤੇ ਲੜਕੀਆਂ ਦੇ ਵਰਗ 'ਚ 11 ਤੋਂ 13 ਅਕਤੂਬਰ ਤੱਕ ਸਪੋਰਟਸ ਸਕੂਲ ਜਲੰਧਰ ਦੇ ਖੇਡ ...

ਪੂਰੀ ਖ਼ਬਰ »

ਸੂਰੀਆ ਇਨਕਲੇਵ ਵਿਖੇ ਸਫ਼ਾਈ ਮੁਹਿੰਮ ਚਲਾਈ

ਚੁਗਿੱਟੀ/ਜੰਡੂਸਿੰਘਾ, 10 ਅਕਤੂਬਰ (ਨਰਿੰਦਰ ਲਾਗੂ)-ਸਥਾਨਕ ਸੂਰੀਆ ਇਨਕਲੇਵ ਵਿਖੇ ਮੰਗਲਵਾਰ ਨੂੰ ਕੰਜਿਊਮਰ ਐਾਡ ਹਿਊਮਨ ਰਾਈਟਸ ਰਕਸ਼ਾ ਸੰਮਤੀ ਦੇ ਨੁਮਾਇੰਦਿਆਂ ਵਲੋਂ ਸਵੱਸ਼ ਭਾਰਤ ਅਭਿਆਨ ਤਹਿਤ ਸਫ਼ਾਈ ਮੁਹਿੰਮ ਚਲਾਈ ਗਈ | ਇਸ ਮੌਕੇ ਪਿਛਲੇ ਲੰਬੇ ਸਮੇਂ ਤੋਂ ...

ਪੂਰੀ ਖ਼ਬਰ »

ਲੋਹੀਆਂ ਸ਼ਹਿਰ ਬਣਿਆ 'ਲਾਵਾਰਿਸ' ਵਿਕਾਸ ਕਾਰਜ ਠੱਪ

ਲੋਹੀਆਂ ਖਾਸ, 10 ਅਕਤੂਬਰ (ਗੁਰਪਾਲ ਸਿੰਘ ਸ਼ਤਾਬਗੜ੍ਹ)- ਇਲਾਕੇ ਦੇ ਤਿੰਨ ਸ਼ਹਿਰਾਂ ਬਾਰੇ ਪੁਰਾਣੀ ਕਹਾਵਤ ਹੈ ਕਿ 'ਨਕੋਦਰ ਦੇ ਸਾਨ, ਸ਼ਾਹਕੋਟ ਦੇ ਭਲਵਾਨ ਅਤੇ ਲੋਹੀਆਂ ਦੇ ਪ੍ਰਧਾਨ' ਮਸ਼ਹੂਰ ਹਨ | ਪਰ 'ਭੱਠ ਪਿਆ ਸੋਨਾ ਜੋ ਕੰਨਾਂ ਨੂੰ ਖਾਵੇ' ਦੀ ਕਹਾਵਤ ਵਾਂਗ ਕੀ ਕਰਨੇ ...

ਪੂਰੀ ਖ਼ਬਰ »

ਇੰਡੋ-ਇਜ਼ਰਾਈਲ ਸਬਜ਼ੀਆਂ ਦੇ ਸੈਂਟਰ ਆਫ਼ ਐਕਸੀਲੈਂਸ ਵਿਖੇ 3 ਦਿਨਾ ਨੈਸ਼ਨਲ ਸੈਮੀਨਾਰ ਕਰਵਾਇਆ

ਕਰਤਾਰਪੁਰ, 10 ਅਕਤੂਬਰ (ਜਸਵੰਤ ਵਰਮਾ, ਧੀਰਪੁਰ)-ਇਜ਼ਰਾਈਲ ਦੀ ਏਜੰਸੀ ਮਾਸ਼ਵ ਦੇ ਸਹਿਯੋਗ ਨਾਲ ਬਾਗਬਾਨੀ ਵਿਭਾਗ ਪੰਜਾਬ ਵਲੋਂ ਸਬਜ਼ੀਆਂ ਦੇ ਆਧੁਨਿਕ ਕੇਂਦਰ ਵਿਖੇ 3 ਦਿਨਾ ਨੈਸ਼ਨਲ ਵਰਕਸ਼ਾਪ ਆਯੋਜਿਤ ਕੀਤੀ ਗਈ | ਇਸ ਵਰਕਸ਼ਾਪ ਵਿਚ ਤਿੰਨ ਇਜ਼ਰਾਈਲੀ ਮਾਹਿਰ ਮਿਸਟਰ ...

ਪੂਰੀ ਖ਼ਬਰ »

ਭੇਦ ਬਰਕਰਾਰ ਵੱਡੀ ਬਰਾਮਦਗੀ ਦਾ ਖਦਸ਼ਾ ਦੋ ਜਗ੍ਹਾ ਪੁਲਿਸ ਦਾ ਛਾਪਾ, ਪਰ ਸ਼ਹਿਰ 'ਚ ਚਰਚਾ ਦਾ ਵਿਸ਼ਾ

ਕਰਤਾਰਪੁਰ, 10 ਅਕਤੂਬਰ (ਭਜਨ ਸਿੰਘ ਧੀਰਪੁਰ, ਵਰਮਾ)-ਕਰਤਾਰਪੁਰ-ਕਿਸ਼ਨਗੜ੍ਹ ਰੋਡ ਉੱਪਰ ਇੰਪਰੂਵਮੈਂਟ ਟਰੱਸਟ ਨੇੜੇ ਇਕ ਦੁਕਾਨ ਉੱਪਰ ਅੱਜ ਦੁਪਹਿਰ 12 ਵਜੇ ਦੇ ਕਰੀਬ ਪੁਲਿਸ ਵਲੋਂ ਛਾਪਾ ਮਾਰਿਆ ਗਿਆ, ਜਿਸ ਦੌਰਾਨ ਪੁਲਿਸ ਹੱਥ ਵੱਡੀ ਬਰਾਮਦਗੀ ਅਤੇ 3 ਲੋਕਾਂ ਨੂੰ ਕਾਬੂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX