ਤਾਜਾ ਖ਼ਬਰਾਂ


ਯਮੁਨਾ 'ਚ 2 ਵਿਦਿਆਰਥੀਆਂ ਦੇ ਡੁੱਬਣ ਨਾਲ ਮੌਤ
. . .  1 day ago
ਪੁਲਵਾਮਾ 'ਚ ਸੀ ਆਰ ਪੀ ਐਫ ਕੈਂਪ 'ਤੇ ਅੱਤਵਾਦੀਆਂ ਦਾ ਹਮਲਾ
. . .  1 day ago
ਇੰਡੋ-ਨੇਪਾਲ ਬਾਰਡਰ ਤੋਂ 50 ਲੱਖ ਦੀ ਹੈਰੋਇਨ ਨਾਲ 2 ਤਸਕਰ ਕਾਬੂ
. . .  1 day ago
ਅਫ਼ਗ਼ਾਨਿਸਤਾਨ: ਗੱਠਜੋੜ ਸੈਨਾ ਦੇ ਹਵਾਈ ਹਮਲੇ 'ਚ ਮਾਰੇ ਗਏ 13 ਅੱਤਵਾਦੀ
. . .  1 day ago
ਕਾਬੁਲ, 15 ਅਕਤੂਬਰ - ਅਫ਼ਗ਼ਾਨਿਸਤਾਨ ਦੇ ਦੱਖਣ-ਪੂਰਬੀ ਗਜਨੀ ਸੂਬੇ 'ਚ ਸੋਮਵਾਰ ਨੂੰ ਗੱਠਜੋੜ ਸੈਨਾ ਦੇ ਹਵਾਈ ਹਮਲਿਆਂ 'ਚ ਘੱਟ ਤੋਂ ਘੱਟ 13 ਅੱਤਵਾਦੀ ਮਾਰੇ ਗਏ । ਇਹ ਜਾਣਕਾਰੀ ਅਫ਼ਗਾਨੀ ਰੱਖਿਆ ਮੰਤਰਾਲੇ ਦੇ ਸੂਤਰਾਂ ਵੱਲੋਂ ਦਿੱਤੀ ਗਈ....
10 ਕਿੱਲੋ ਅਫ਼ੀਮ ਸਮੇਤ ਦੋ ਕਾਬੂ
. . .  1 day ago
ਰਾਏਕੋਟ, 15 ਅਕਤੂਬਰ (ਨਾਮਪ੍ਰੀਤ ਸਿੰਘ ਗੋਗੀ, ਸੁਸ਼ੀਲ) - ਪੁਲਿਸ ਜ਼ਿਲ੍ਹਾ ਲੁਧਿਆਣਾ ਵੱਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਰਾਏਕੋਟ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਹਾਸਲ ਹੋਈ ਜਦੋਂ ਥਾਨਾ ਸਦਰ ਰਾਏਕੋਟ ਦੀ ਪੁਲਿਸ ਨੇ ਦੋ ਵਿਅਕਤੀਆਂ ਨੂੰ 10 ਕਿੱਲੋ ....
ਰੂਸ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  1 day ago
ਮਾਸਕੋ, 15 ਅਕਤੂਬਰ - ਰੂਸ ਦੇ ਪੂਰਬੀ ਤਟ 'ਤੇ ਅੱਜ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਸਕੇਲ 'ਤੇ ਇਸ ਭੂਚਾਲ ਦੀ ਤੀਬਰਤਾ 5.8 ਮਾਪੀ ਗਈ ਹੈ। ਹਾਲਾਂਕਿ ਇਸ ਭੂਚਾਲ ਕਾਰਨ ਕਿਸੇ ਤਰ੍ਹਾਂ ਦੇ ਜਾਨੀ ਮਾਲੀ ਨੁਕਸਾਨ ਦੀ ਕੋਈ ਖ਼ਬਰ ਨਹੀਂ....
ਕੋਲਕਾਤਾ 'ਚ ਕੈਮੀਕਲ ਫ਼ੈਕਟਰੀ ਨੂੰ ਲੱਗੀ ਭਿਆਨਕ ਅੱਗ
. . .  1 day ago
ਬੈਂਗਲੁਰੂ, 15 ਅਕਤੂਬਰ - ਕੋਲਕਾਤਾ ਦੇ ਟਾਂਗਰਾ ਇਲਾਕੇ 'ਚ ਕੈਮੀਕਲ ਫ਼ੈਕਟਰੀ ਨੂੰ ਭਿਆਨਕ ਅੱਗ ਲੱਗਣ ਦੀ ਖ਼ਬਰ ਹੈ । ਮੌਕੇ 'ਤੋ ਪਹੁੰਚੀਆਂ ਅੱਗ ਬੁਝਾਊ ਦਸਤੇ ਦੀਆਂ ਤਿੰਨ ਗੱਡੀਆਂ ਵੱਲੋਂ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਫਿਲਹਾਲ ਕਿਸੇ ਜਾਨੀ ....
ਉਤਰਾਖੰਡ : ਨਗਰ ਨਿਗਮ ਚੋਣਾਂ ਦਾ ਐਲਾਨ
. . .  1 day ago
ਦੇਹਰਾਦੂਨ, 15 ਅਕਤੂਬਰ - ਉਤਰਾਖੰਡ 'ਚ ਨਗਰ ਨਿਗਮ ਦੀਆਂ ਚੋਣਾਂ ਦੀ ਤਾਰੀਕ ਦਾ ਐਲਾਨ ਹੋ ਚੁੱਕਾ ਹੈ। 18 ਨਵੰਬਰ ਨੂੰ ਇਨ੍ਹਾਂ ਚੋਣਾਂ ਲਈ ਵੋਟਿੰਗ ਹੋਵੇਗੀ ਅਤੇ 20 ਨਵੰਬਰ ਨੂੰ ਨਤੀਜੇ ਐਲਾਨੇ ਜਾਣਗੇ। ਜਾਣਕਾਰੀ ਲਈ ਦੱਸ ਦੇਈਏ ਕਿ 92 'ਚੋਂ 84 ਨਗਰ ...
ਮੰਤਰੀ ਸਿੰਗਲਾ ਨੇ ਹਲਕਾ ਰਾਏਕੋਟ ਦੀਆਂ ਦੋ ਸੜਕਾਂ ਦੀ ਮੁਰੰਮਤ ਦੇ ਕੰਮਾਂ ਦਾ ਰੱਖਿਆ ਨੀਂਹ ਪੱਥਰ
. . .  1 day ago
ਰਾਏਕੋਟ, 15 ਅਕਤੂਬਰ (ਨਾਮ ਪ੍ਰੀਤ ਸਿੰਘ ਗੋਗੀ, ਸੁਸ਼ੀਲ) - ਹਲਕਾ ਰਾਏਕੋਟ ਦੀਆਂ ਦੋ ਮਹੱਤਵਪੂਰਨ ਸੜਕਾਂ ਰਾਏਕੋਟ ਤੋਂ ਜਗਰਾਉਂ ਅਤੇ ਹਲਵਾਰਾ ਤੋਂ ਪੱਖੋਵਾਲ ਤੱਕ ਦਾ ਨਿਰਮਾਣ ਕਾਰਜ ਅੱਜ ਲੋਕ ਨਿਰਮਾਣ ਅਤੇ ਸੂਚਨਾ ਤਕਨਾਲੋਜੀ ਮੰਤਰੀ ਵਿਜੈ ਇੰਦਰਾ ਸਿੰਗਲਾ....
ਭਾਜਪਾ ਦਾ ਅਸਲ ਨਾਅਰਾ 'ਬੇਟੀ ਪੜ੍ਹਾਓ ਤੇ ਬੇਟੀ ਨੂੰ ਭਾਜਪਾ ਦੇ ਐੱਮ. ਐੱਲ. ਏ. ਤੋਂ ਬਚਾਓ' ਹੋਣਾ ਚਾਹੀਦੈ- ਰਾਹੁਲ
. . .  1 day ago
ਭੋਪਾਲ, 15 ਅਕਤੂਬਰ- ਮੱਧ ਪ੍ਰਦੇਸ਼ 'ਚ ਵਿਧਾਨ ਸਭਾ ਚੋਣਾਂ ਦੇ ਪ੍ਰਚਾਰ 'ਤੇ ਨਿਕਲੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਤਿੱਖਾ ਹਮਲਾ ਬੋਲਿਆ। ਰਾਹੁਲ ਨੇ ਕਿਹਾ ਕਿ ਮੋਦੀ ਦੇ ਦਿਲ 'ਚ ਦੱਬੇ-ਕੁਚਲੇ ਲੋਕਾਂ ਲਈ ਥਾਂ ਨਹੀਂ ਹੈ। ਉਹ...
ਦਿੱਲੀ ਹਾਈਕੋਰਟ ਨੇ ਦਿੱਤੇ ਤਿਹਾੜ ਜੇਲ੍ਹ 'ਚ ਸੀ.ਸੀ.ਟੀ.ਵੀ. ਕੈਮਰੇ ਲਗਾਉਣ ਦੇ ਹੁਕਮ
. . .  1 day ago
ਨਵੀਂ ਦਿੱਲੀ, 15 ਅਕਤੂਬਰ - ਦਿੱਲੀ ਹਾਈਕੋਰਟ ਨੇ ਤਿਹਾੜ ਜੇਲ੍ਹ 'ਚ ਸੀ.ਸੀ.ਟੀ.ਵੀ. ਕੈਮਰੇ ਲਗਾਉਣ ਦੇ ਹੁਕਮ ਦਿੱਤੇ ਹਨ। ਇਸ ਸੰਬੰਧੀ ਹਾਈਕੋਰਟ ਨੇ ਤਿਹਾੜ ਜੇਲ੍ਹ ਦੇ ਡੀ.ਜੀ. ਅਤੇ ਪੀ.ਡਬਲਯੂ.ਡੀ. ਦੇ ਸਕੱਤਰ ਨੂੰ ਕੈਮਰਿਆਂ ਨੂੰ ਲਗਾਉਣ ਸੰਬੰਧੀ ਇਕ ਬੈਠਕ ਕਰਨ....
ਜੰਮੂ-ਕਸ਼ਮੀਰ 'ਚ ਪੁਲਿਸ ਕਰਮਚਾਰੀਆਂ ਤੋਂ ਬੰਦੂਕਾਂ ਖੋਹ ਕੇ ਫ਼ਰਾਰ ਹੋਏ ਅੱਤਵਾਦੀ
. . .  1 day ago
ਸ੍ਰੀਨਗਰ, 15 ਅਕਤੂਬਰ- ਜੰਮੂ-ਕਸ਼ਮੀਰ ਦੇ ਬਡਗਾਮ ਜ਼ਿਲ੍ਹੇ 'ਚ ਸ਼ੱਕੀ ਅੱਤਵਾਦੀ ਇੱਕ ਸੇਵਾ ਮੁਕਤ ਪੁਲਿਸ ਕਰਮਚਾਰੀ ਦੀ ਸੁਰੱਖਿਆ 'ਚ ਤਾਇਨਾਤ ਪੁਲਿਸ ਕਰਮਚਾਰੀਆਂ ਤੋਂ ਦੋ ਬੰਦੂਕਾਂ ਖੋਹ ਕੇ ਫ਼ਰਾਰ ਹੋ ਗਏ। ਇੱਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਬੀਤੀ ਰਾਤ ....
ਪਰਾਲੀ ਮਾਮਲੇ 'ਤੇ ਬੋਲੇ ਕੈਪਟਨ- ਕਿਸਾਨਾਂ ਨੂੰ ਮੁਆਵਜ਼ਾ ਦੇਣ ਦੀ ਅਪੀਲ ਦਾ ਕੇਂਦਰ ਸਰਕਾਰ ਨਹੀਂ ਦੇ ਰਹੀ ਕੋਈ ਜਵਾਬ
. . .  1 day ago
ਚੰਡੀਗੜ੍ਹ, 15 ਅਕਤੂਬਰ- ਪੰਜਾਬ 'ਚ ਪਰਾਲੀ ਸਾੜਨ ਦੇ ਮੁੱਦੇ 'ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਪਰਾਲੀ ਸਾੜਨ ਵਾਲੇ ਕਿਸਾਨਾਂ ਵਿਰੁੱਧ ਕਾਰਵਾਈ ਲਈ ਉਹ ਕਾਨੂੰਨੀ ਤੌਰ 'ਤੇ ਬੱਝੇ ਹੋਏ ਹਨ। ਉਨ੍ਹਾਂ ਕਿਹਾ ਕਿ ਪਰਾਲੀ ਦੇ ਸੜਨ ਕਾਰਨ ਪੈਦਾ ਹੋਣ ਵਾਲੀ...
ਸ਼ਰਾਬ ਦੀ ਫੈਕਟਰੀ 'ਚ ਧਮਾਕੇ ਕਾਰਨ ਇੱਕ ਦੀ ਮੌਤ, ਇੱਕ ਜ਼ਖ਼ਮੀ
. . .  1 day ago
ਦਸੂਹਾ, 15 ਅਕਤੂਬਰ (ਚੰਦਨ ਕੌਸ਼ਲ)- ਏ. ਬੀ. ਸ਼ੂਗਰ ਮਿੱਲ ਦਸੂਹਾ ਵਿਖੇ ਅੱਜ ਸ਼ਰਾਬ ਦੀ ਇੱਕ ਫੈਕਟਰੀ ਦੇ ਬਾਇਲਰ 'ਚ ਅਚਾਨਕ ਧਮਾਕਾ ਹੋ ਗਿਆ। ਇਸ ਹਾਦਸੇ 'ਚ ਇੱਕ ਵਿਅਕਤੀ ਦੀ ਮੌਤ ਹੋ ਗਈ, ਜਦਕਿ ਇੱਕ ਹੋਰ ਜ਼ਖ਼ਮੀ ਹੋ ਗਿਆ। ਧਮਾਕਾ ਕਿਸ ਤਰ੍ਹਾਂ ਦਾ ਹੋਇਆ...
ਉੱਤਰ ਪ੍ਰਦੇਸ਼ 'ਚ ਵਾਪਰੇ ਦਰਦਨਾਕ ਸੜਕ ਹਾਦਸੇ 'ਚ ਚਾਰ ਦੀ ਮੌਤ
. . .  1 day ago
ਲਖਨਊ, 15 ਅਕਤੂਬਰ- ਉੱਤਰ ਪ੍ਰਦੇਸ਼ 'ਚ ਆਗਰਾ-ਲਖਨਊ ਐਕਸਪ੍ਰੈੱਸਵੇਅ 'ਤੇ ਅੱਜ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ 'ਚ ਚਾਰ ਲੋਕਾਂ ਦੀ ਮੌਤ ਹੋ ਗਈ। ਉੱਥੇ ਹੀ ਇਸ ਹਾਦਸੇ 'ਚ ਪੰਜ ਲੋਕ ਜ਼ਖ਼ਮੀ ਵੀ ਹੋਏ ਹਨ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ 'ਚ ਦਾਖ਼ਲ....
ਕੈਪਟਨ ਨੇ ਪੰਜਾਬ 'ਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਘਟਾਉਣ ਤੋਂ ਕੀਤਾ ਇਨਕਾਰ
. . .  1 day ago
ਲੁਟੇਰਿਆਂ ਨੇ ਦਿਨ-ਦਿਹਾੜੇ ਮੈਨੇਜਰ ਨੂੰ ਗੋਲੀ ਮਾਰ ਕੇ ਲੁੱਟੇ ਲੱਖਾਂ ਰੁਪਏ
. . .  1 day ago
ਕਸ਼ਮੀਰੀ ਵਿਦਿਆਰਥੀਆਂ ਦਾ ਅਲੀਗੜ੍ਹ ਮੁਸਲਿਮ ਯੂਨੀਵਰਸਿਟੀ ਨੂੰ ਛੱਡਣਾ ਮੰਦਭਾਗਾ - ਓਵੈਸੀ
. . .  1 day ago
ਆਉਂਦੇ ਵਿਧਾਨ ਸਭਾ ਸੈਸ਼ਨ 'ਚ ਅਧਿਆਪਕਾਂ ਦੇ ਮਸਲੇ 'ਤੇ ਕੀਤਾ ਜਾਵੇਗਾ ਵਿਚਾਰ-ਵਟਾਂਦਰਾ- ਕੈਪਟਨ
. . .  1 day ago
ਐੱਮ. ਜੇ. ਅਕਬਰ ਨੇ ਪ੍ਰਿਯਾ ਰਮਾਣੀ 'ਤੇ ਕੀਤਾ ਮਾਣਹਾਨੀ ਦਾ ਕੇਸ
. . .  1 day ago
ਪੰਜਾਬ ਦੇ ਸਟੇਟ ਐਵਾਰਡ ਪ੍ਰਾਪਤ 40 ਅਧਿਆਪਕਾਂ ਨੂੰ ਇਕ ਸਾਲ ਬੀਤ ਜਾਣ ਦੇ ਬਾਵਜੂਦ ਨਹੀਂ ਮਿਲੀ ਇਨਾਮੀ ਰਾਸ਼ੀ
. . .  1 day ago
ਸਕੂਲੀ ਬੱਸ ਪਲਟਣ ਕਾਰਨ ਇੱਕ ਦੀ ਮੌਤ
. . .  1 day ago
ਨਗਰ ਕੌਂਸਲ ਰਾਏਕੋਟ ਦੇ ਪ੍ਰਧਾਨ ਦੀ ਬਰਖ਼ਾਸਤਗੀ ਮਾਮਲੇ 'ਚ ਹਾਈਕੋਰਟ ਵੱਲੋਂ ਰੋਕ
. . .  1 day ago
2032 ਓਲੰਪਿਕ ਖੇਡਾਂ ਦੀ ਮੇਜ਼ਬਾਨੀ ਲਈ ਉੱਤਰੀ ਕੋਰੀਆ ਅਤੇ ਦੱਖਣੀ ਕੋਰੀਆ ਵਿਚਾਲੇ ਹੋਵੇਗੀ ਮੁਲਾਕਾਤ
. . .  1 day ago
ਕੱਲ੍ਹ ਹੋਵੇਗੀ ਆਮ ਆਦਮੀ ਪਾਰਟੀ ਦੀ ਕੋਰ ਕਮੇਟੀ ਦੀ ਬੈਠਕ
. . .  1 day ago
ਉੜੀਸਾ 'ਚ ਨਿਰਮਾਣ ਅਧੀਨ ਪੁਲ ਦੇ ਢਹਿ ਢੇਰੀ ਹੋਣ ਕਾਰਨ 14 ਮਜ਼ਦੂਰ ਜ਼ਖਮੀ
. . .  1 day ago
ਐੱਨ. ਆਈ. ਏ. ਵਲੋਂ ਖ਼ੁਲਾਸਾ, ਹਾਫ਼ਿਜ਼ ਸਈਦ ਦੇ ਪੈਸੇ ਨਾਲ ਹਰਿਆਣਾ 'ਚ ਬਣੀ ਮਸਜਿਦ
. . .  1 day ago
ਸਤੰਬਰ 'ਚ 5.13 ਫ਼ੀਸਦੀ 'ਤੇ ਪਹੁੰਚੀ ਮੁਦਰਾਸਫੀਤੀ ਦਰ
. . .  1 day ago
ਉਤਰਾਖੰਡ 'ਚ ਵਾਪਰੇ ਭਿਆਨਕ ਸੜਕ ਹਾਦਸੇ 'ਚ 4 ਲੋਕਾਂ ਦੀ ਮੌਤ
. . .  1 day ago
ਕੈਪਟਨ ਵੱਲੋਂ ਗੁਰੂ ਨਗਰੀ 'ਚ 5 ਪੁਲਾਂ ਤੇ ਖੇਡ ਅਕੈਡਮੀ ਦੇ ਨਿਰਮਾਣ ਕਾਰਜਾਂ ਦਾ ਉਦਘਾਟਨ
. . .  1 day ago
ਪਟਿਆਲਾ : ਭੁੱਖ ਹੜਤਾਲ 'ਤੇ ਬੈਠੀ ਅਧਿਆਪਕਾਂ ਦੀ ਵਿਗੜੀ ਹਾਲਤ, ਹਸਪਤਾਲ 'ਚ ਦਾਖਲ
. . .  1 day ago
ਭਾਰਤੀ ਖੇਤਰ 'ਚ ਦਾਖ਼ਲ ਹੋਏ ਫੌਜੀ ਚੀਨੀ
. . .  1 day ago
ਪਟਿਆਲਾ ਵਿਖੇ ਅਧਿਆਪਕਾਂ ਵੱਲੋਂ ਲਾਏ ਪੱਕੇ ਮੋਰਚੇ ਨੂੰ ਸਮਰਥਨ ਦੇਣ ਪਹੁੰਚੇ ਸੁਰਜੀਤ ਸਿੰਘ ਰੱਖੜਾ
. . .  1 day ago
ਸੜਕ ਹਾਦਸੇ 'ਚ 2 ਨੌਜਵਾਨਾਂ ਦੀ ਮੌਤ
. . .  1 day ago
ਭਾਰਤੀ ਕਿਸਾਨ ਯੂਨੀਅਨ ਵਲੋਂ 21 ਅਕਤੂਬਰ ਨੂੰ ਅਧਿਆਪਕਾਂ ਦੀ ਹੋਣ ਵਾਲੀ ਰੈਲੀ 'ਚ ਪੂਰਨ ਸਾਥ ਦੇਣ ਦਾ ਐਲਾਨ
. . .  1 day ago
ਫਲਾਈਓਵਰਾਂ ਅਤੇ ਸਪੋਰਟਸ ਅਕੈਡਮੀ ਦਾ ਉਦਘਾਟਨ ਕਰਨ ਲਈ ਅੰਮ੍ਰਿਤਸਰ ਪਹੁੰਚੇ ਕੈਪਟਨ
. . .  1 day ago
ਕੱਲ੍ਹ ਤੋਂ ਸਵੇਰੇ 9 ਵਜੇ ਖੁੱਲ੍ਹਣਗੇ ਪੰਜਾਬ ਦੇ ਸਿਹਤ ਕੇਂਦਰ
. . .  1 day ago
ਕੈਨੇਡਾ 'ਚ ਵਾਪਰੇ ਸੜਕ ਹਾਦਸੇ 'ਚ ਪੰਜਾਬੀ ਨੌਜਵਾਨ ਦੀ ਮੌਤ
. . .  1 day ago
ਝਾਰਖੰਡ ਕੋਲਾ ਘਪਲਾ ਮਾਮਲਾ : ਨਵੀਨ ਜਿੰਦਲ ਸਮੇਤ 14 ਲੋਕਾਂ ਨੂੰ ਮਿਲੀ ਜ਼ਮਾਨਤ
. . .  1 day ago
ਨਨ ਜਬਰ ਜਨਾਹ ਮਾਮਲਾ : ਫਰੈਂਕੋ ਮੁਲੱਕਲ ਨੂੰ ਮਿਲੀ ਜ਼ਮਾਨਤ
. . .  1 day ago
ਏਅਰ ਇੰਡੀਆ ਦੀ ਉਡਾਣ 'ਚ ਵਾਪਰਿਆ ਹਾਦਸਾ, ਦਰਵਾਜ਼ਾ ਬੰਦ ਕਰਦੇ ਸਮੇਂ ਜਹਾਜ਼ 'ਚੋਂ ਡਿੱਗੀ ਏਅਰ ਹੋਸਟਸ
. . .  1 day ago
ਡਾਲਰ ਦੇ ਮੁਕਾਬਲੇ ਰੁਪਏ 'ਚ ਕਮਜ਼ੋਰੀ ਜਾਰੀ, 73.80 ਦੇ ਪੱਧਰ 'ਤੇ ਖੁੱਲ੍ਹਿਆ
. . .  1 day ago
ਗੁਜਰਾਤ ਦੇ ਮੁੱਖ ਮੰਤਰੀ ਰੁਪਾਣੀ ਨੇ ਯੋਗੀ ਨਾਲ ਕੀਤੀ ਮੁਲਾਕਾਤ
. . .  1 day ago
ਅਮਿਤਾਭ ਚੌਧਰੀ ਕਰਨਗੇ ਆਈ.ਸੀ.ਸੀ ਮੀਟਿੰਗ 'ਚ ਭਾਰਤ ਦੀ ਅਗਵਾਈ
. . .  1 day ago
ਪੱਤਰਕਾਰ 'ਤੇ ਹਮਲਾ ਕਰਨ ਵਾਲੇ 4 ਦੋਸ਼ੀ ਗ੍ਰਿਫ਼ਤਾਰ
. . .  1 day ago
ਸੋਨੇ ਦੇ 2 ਕਿੱਲੋ ਗਹਿਣਿਆਂ ਸਮੇਤ ਤਸਕਰ ਗ੍ਰਿਫ਼ਤਾਰ
. . .  1 day ago
ਪ੍ਰਧਾਨ ਮੰਤਰੀ ਗਲੋਬਲ ਤੇਲ ਤੇ ਗੈਸ ਕੰਪਨੀ ਦੇ ਸੀ.ਈ.ਓਜ਼ ਨਾਲ ਕਰਨਗੇ ਮੀਟਿੰਗ
. . .  1 day ago
ਰਾਹੁਲ ਗਾਂਧੀ ਅੱਜ ਤੋਂ ਦੋ ਦਿਨ ਮੱਧ ਪ੍ਰਦੇਸ਼ ਦੌਰੇ 'ਤੇ
. . .  1 day ago
ਦਮਦਮ ਧਮਾਕਾ ਮਾਮਲੇ 'ਚ ਮ੍ਰਿਤਕਾਂ ਦੀ ਗਿਣਤੀ ਹੋਈ ਤਿੰਨ
. . .  1 day ago
ਪੰਜਾਬ 'ਚ ਅਧਿਆਪਕ ਅੱਜ ਡਿਊਟੀ ਦੌਰਾਨ ਲਗਾਉਣਗੇ ਕਾਲੇ ਬਿੱਲੇ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 26 ਅੱਸੂ ਸੰਮਤ 550
ਿਵਚਾਰ ਪ੍ਰਵਾਹ: ਲੋਕਤੰਤਰ ਵਿਚ ਫ਼ਰਜ਼ਾਂ ਦੀ ਪਾਲਣਾ ਜ਼ਿਆਦਾ ਜ਼ਰੂਰੀ ਹੈ। -ਅਚਾਰੀਆ ਨਰਿੰਦਰ ਦੇਵ

ਹੁਸ਼ਿਆਰਪੁਰ / ਮੁਕੇਰੀਆਂ

ਸਿਹਤ ਵਿਭਾਗ ਵਲੋਂ ਵਿਸ਼ਾਲ ਮੈਗਾਮਾਰਟ 'ਚ ਛਾਪੇਮਾਰੀ

ਹੁਸ਼ਿਆਰਪੁਰ, 11 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਮਸ਼ਹੂਰ ਕਹਾਵਤ ਹੈ ਉਚੀ ਦੁਕਾਨ, ਫੀਕਾ ਪਕਵਾਨ, ਕੁੱਝ ਇਸ ਤਰ੍ਹਾਂ ਦਾ ਦੇਖਣ ਨੂੰ ਮਿਲਿਆ, ਜਦੋਂ ਸਿਹਤ ਵਿਭਾਗ ਦੀ ਟੀਮ ਵਲੋਂ ਸ਼ਹਿਰ ਦੇ ਨਾਮੀ ਸਟੋਰ ਬੱਸ ਸਟੈਂਡ ਦੇ ਨਜ਼ਦੀਕ ਵਿਸ਼ਾਲ ਮੈਗਾਮਾਰਟ 'ਚ ਛਾਪੇਮਾਰੀ ਕੀਤੀ ਗਈ। ਇਸ ਦਾ ਖ਼ੁਲਾਸਾ ਉਦੋਂ ਹੋਇਆ ਜਦੋਂ ਸਿਹਤ ਵਿਭਾਗ ਵਲੋਂ ਜ਼ਿਲ੍ਹਾ ਸਿਹਤ ਅਫ਼ਸਰ ਡਾ: ਸੇਵਾ ਸਿੰਘ ਦੀ ਅਗਵਾਈ 'ਚ ਜਾਂਚ ਦੌਰਾਨ ਸਟੋਰ 'ਚ ਮਿਆਦ ਪੁੱਗ ਚੁੱਕਿਆ ਸਾਮਾਨ ਵਿਕਣ ਲਈ ਰੱਖਿਆ ਹੋਇਆ ਸੀ, ਫੜ੍ਹੇ ਜਾਣ 'ਤੇ ਸਟੋਰ ਪ੍ਰਬੰਧਕ ਦਾ ਕਹਿਣਾ ਸੀ ਇਹ ਸਾਮਾਨ ਵੇਚਣ ਲਈ ਨਹੀਂ ਰੱਖਿਆ ਹੋਇਆ। ਉਨ੍ਹਾਂ ਨੂੰ ਪੁੱਛਿਆ ਗਿਆ ਕਿ ਉਹ ਸਾਮਾਨ ਦੇ ਰੈਕ 'ਤੇ ਨਾਟ ਫ਼ਾਰ ਸੇਲ ਜਾਂ ਮਿਆਦ ਪੁੱਗ ਚੁੱਕੇ ਹੋਣ ਦਾ ਬੋਰਡ ਕਿਉਂ ਨਹੀ ਲਗਾਇਆ ਤਾਂ ਸਟੋਰ ਪ੍ਰਬੰਧਕ ਸੋਚਾਂ 'ਚ ਪੈ ਗਿਆ। ਇਸ ਮੌਕੇ ਵਿਭਾਗ ਵਲੋਂ ਮਿਆਦ ਪੁੱਗ ਚੁੱਕੀ ਚਾਹ ਪੱਤੀ ਦੀ ਮਾਤਰਾ ਘੱਟ ਹੋਣ ਕਰਕੇ ਉਸ ਦਾ ਸੈਂਪਲ ਨਹੀਂ ਲਿਆ ਤੇ ਉਸ ਨੂੰ ਉਸ ਸਮੇਂ ਹੀ ਨਸ਼ਟ ਕਰਵਾਇਆ ਗਿਆ। ਇਸ ਤੋਂ ਇਲਾਵਾ ਵਿਭਾਗ ਦੀ ਟੀਮ ਨੇ ਹੋਰ ਖਾਦ ਪਦਾਰਥਾਂ ਦੇ 6 ਸੈਂਪਲ ਲਏ ਜਿਨ੍ਹਾਂ ਨੂੰ ਜਾਂਚ ਲਈ ਖਰੜ ਲੈਬਾਰਟਰੀ 'ਚ ਭੇਜ ਦਿੱਤਾ ਗਿਆ। ਡਾ: ਸੇਵਾ ਸਿੰਘ ਨੇ ਦੱਸਿਆ ਕਿ ਤਿਉਹਾਰਾਂ ਨੂੰ ਮੁੱਖ ਰੱਖਦੇ ਹੋਏ ਲੋਕਾਂ ਨੂੰ ਵਧੀਆ ਖਾਦ ਪਦਾਰਥ ਮੁਹੱਈਆ ਕਰਵਾਉਣਾ ਵਿਭਾਗ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਖਾਦ ਪਦਾਰਥ ਖ਼ਰੀਦਣ ਤੋਂ ਪਹਿਲਾਂ ਉਨ੍ਹਾਂ ਦੀ ਗੁਣਵੱਤਾ ਜ਼ਰੂਰੀ ਜਾਂਚ ਲੈਣ। ਇਸ ਮੌਕੇ ਫੂਡ ਸੇਫ਼ਟੀ ਅਫ਼ਸਰ ਰਮਨ ਵਿਰਦੀ, ਮਾਸ ਮੀਡੀਆ ਵਿੰਗ ਤੋਂ ਗੁਰਵਿੰਦਰ ਸ਼ਾਨੇ, ਰਾਮ ਲੁਭਾਇਆ, ਅਸ਼ੋਕ ਕੁਮਾਰ ਆਦਿ ਹਾਜ਼ਰ ਸਨ।

ਅਧਿਆਪਕ ਆਗੂਆਂ ਦੀ ਮੁਅੱਤਲੀ ਿਖ਼ਲਾਫ਼ ਅਧਿਆਪਕਾਂ ਵਲੋਂ ਰੋਸ ਪ੍ਰਦਰਸ਼ਨ

ਹੁਸ਼ਿਆਰਪੁਰ, 11 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਕਾਂਗਰਸ ਸਰਕਾਰ ਵਲੋਂ ਸੂਬੇ ਦੇ ਰਮਸਾ/ਐਸ.ਐਸ.ਏ., ਮਾਡਲ ਤੇ ਆਦਰਸ਼ ਸਕੂਲਾਂ 'ਚ ਕੰਮ ਕਰ ਰਹੇ ਹਜ਼ਾਰਾਂ ਅਧਿਆਪਕਾਂ ਨੂੰ ਤਨਖ਼ਾਹਾਂ 'ਚ 65 ਤੋਂ 75 ਫ਼ੀਸਦੀ ਕਟੌਤੀ ਕਰਕੇ ਰੈਗੂਲਰ ਕਰਨ ਦੇ ਫ਼ੈਸਲਾ ...

ਪੂਰੀ ਖ਼ਬਰ »

ਪਿਓ-ਪੁੱਤ ਿਖ਼ਲਾਫ਼ ਮਾਮਲਾ ਦਰਜ

ਮਿਆਣੀ, 11 ਅਕਤੂਬਰ (ਹਰਜਿੰਦਰ ਸਿੰਘ ਮੁਲਤਾਨੀ)- ਪਿੰਡ ਅਵਾਨ ਘੋੜੇਸ਼ਾਹ ਵਿਖੇ ਇਕ ਔਰਤ ਨਾਲ ਮਾਮੂਲੀ ਰੰਜਿਸ਼ ਨੂੰ ਲੈ ਕੇ ਮਾਰਕੁੱਟ ਤੇ ਬਦਸਲੂਕੀ ਕਰਨ ਦੇ ਦੋਸ਼ ਵਿਚ ਪਿਓ-ਪੁੱਤਰ ਦੇ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਟਾਂਡਾ ਪੁਲਿਸ ਨੇ ਇਹ ਮਾਮਲਾ ਜਸਵੰਤ ਕੌਰ ਪਤਨੀ ...

ਪੂਰੀ ਖ਼ਬਰ »

ਔਰਤ ਨਾਲ ਛੇੜਛਾੜ ਕਰਨ ਵਾਲੇ ਿਖ਼ਲਾਫ਼ ਮਾਮਲਾ ਦਰਜ

ਦਸੂਹਾ, 11 ਅਕਤੂਬਰ (ਭੁੱਲਰ)- ਦਸੂਹਾ ਪੁਲਿਸ ਨੇ ਔਰਤ ਨਾਲ ਛੇੜਛਾੜ ਕਰਨ ਵਾਲੇ ਵਿਅਕਤੀ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਐਡੀਸ਼ਨਲ ਐਸ. ਐਚ. ਓ. ਦਸੂਹਾ ਐੱਸ. ਆਈ. ਅਮਰਜੀਤ ਕੌਰ ਨੇ ਦੱਸਿਆ ਕਿ ਕੁਲਵੰਤ ਕੌਰ ਪਤਨੀ ਬਲਵਿੰਦਰ ਸਿੰਘ ਪਿੰਡ ਘੋਗਰਾ ਨੇ ਪੁਲਿਸ ਨੂੰ ਸ਼ਿਕਾਇਤ ...

ਪੂਰੀ ਖ਼ਬਰ »

ਦਸੂਹਾ ਵਿਖੇ ਡੇਂਗੂ ਦੇ 7 ਮਾਮਲੇ ਸਾਹਮਣੇ ਆਏ

ਦਸੂਹਾ, 11 ਅਕਤੂਬਰ (ਭੁੱਲਰ)- ਦਸੂਹਾ ਵਿਖੇ ਡੇਂਗੂ ਬੁਖ਼ਾਰ ਫੈਲਣ ਨਾਲ ਲੋਕਾਂ ਵਿਚ ਭਾਰੀ ਦਹਿਸ਼ਤ ਵਾਲਾ ਮਾਹੌਲ ਬਣਿਆ ਹੋਇਆ ਹੈ | ਡੇਂਗੂ ਦੀ ਬਿਮਾਰੀ ਨਾਲ ਪ੍ਰਭਾਵਿਤ ਮਰੀਜ਼ ਵੱਖ-ਵੱਖ ਸਥਾਨਾਂ 'ਤੇ ਆਪਣਾ ਇਲਾਜ ਕਰਵਾ ਰਹੇ ਹਨ | ਸਿਵਲ ਹਸਪਤਾਲ ਦਸੂਹਾ ਵਿਖੇ ਮੁਹੱਲਾ ...

ਪੂਰੀ ਖ਼ਬਰ »

ਸੰਤ ਗੁਰਦਿਆਲ ਸਿੰਘ ਤੇ ਹੋਰ ਮਹਾਂਪੁਰਸ਼ਾਂ ਨੇ ਇਕੋਤਰੀ ਮੌਕੇ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ

ਟਾਂਡਾ ਉੜਮੁੜ, 11 ਅਕਤੂਬਰ (ਦੀਪਕ ਬਹਿਲ)- ਵਿਸ਼ਵ ਪ੍ਰਸਿੱਧ ਸਾਲਾਨਾ ਇਕੋਤਰੀ ਸਮਾਗਮ ਦੇ ਚੱਲਦਿਆਂ ਤਪ ਅਸਥਾਨ ਸਚ-ਖੰਡ ਵਾਸੀ ਬਾਬਾ ਬਲਵੰਤ ਸਿੰਘ ਹੁਰਾਂ ਦੇ ਅਸਥਾਨ ਵਿਖੇ ਇਕੋਤਰੀ ਦੀ 5ਵੀਂ ਲੜੀ ਦੇ ਭੋਗ ਪਾਏ ਗਏ, ਜਿਸ ਦੌਰਾਨ ਹਜ਼ਾਰਾਂ ਦੀ ਤਾਦਾਦ ਵਿਚ ਸੰਗਤਾਂ ਨੇ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਐਕਟਿਵਾ ਸਵਾਰ ਔਰਤ ਜ਼ਖ਼ਮੀ

ਮਾਹਿਲਪੁਰ, 11 ਅਕਤੂਬਰ (ਰਜਿੰਦਰ ਸਿੰਘ)- ਬੱਸ ਅੱਡੇ ਦੇ ਨਜ਼ਦੀਕ ਐਕਟਿਵਾ ਤੇ ਬਲੈਰੋ ਗੱਡੀ ਦੀ ਟੱਕਰ ਨਾਲ ਇਕ ਔਰਤ ਗੰਭੀਰ ਜ਼ਖ਼ਮੀ ਗਈ | ਸਿਵਲ ਹਸਪਤਾਲ ਮਾਹਿਲਪੁਰ ਵਿਖੇ ਜ਼ੇਰੇ ਇਲਾਜ ਸਰਬਜੀਤ ਕੌਰ ਪਤਨੀ ਕੁਲਵੰਤ ਰਾਏ ਵਾਸੀ ਹੁਸ਼ਿਆਰਪੁਰ ਦੇ ਦਿਉਰ ਰਕੇਸ਼ ਕੁਮਾਰ ...

ਪੂਰੀ ਖ਼ਬਰ »

ਜੋੜ ਮੇਲਾ 18 ਨੂੰ

ਕੋਟਫਤੂਹੀ, 11 ਅਕਤੂਬਰ (ਅਮਰਜੀਤ ਸਿੰਘ ਰਾਜਾ)- ਪਿੰਡ ਰਸੂਲਪੁਰ 'ਚ ਦਰਬਾਰ ਪੀਰ ਲੱਖ ਦਾਤਾ ਵਿਖੇ ਪੀਰ ਲੱਖ ਦਾਤਾ ਦੀ ਯਾਦ 'ਚ ਸਾਲਾਨਾ ਜੋੜ ਮੇਲਾ 18 ਅਕਤੂਬਰ ਨੂੰ ਕਰਵਾਇਆ ਜਾ ਰਿਹਾ ਹੈ | ਪ੍ਰਧਾਨ ਰਵਿੰਦਰ ਸਿੰਘ ਨੇ ਦੱਸਿਆ ਕਿ ਇਸ ਮੌਕੇ ਚਿਰਾਗ਼, ਚਾਦਰ ਤੇ ਝੰਡੇ ਦੀ ਰਸਮ ...

ਪੂਰੀ ਖ਼ਬਰ »

ਉਲੰਪੀਅਨ ਜਰਨੈਲ ਸਿੰਘ ਯਾਦਗਾਰੀ ਫੁੱਟਬਾਲ ਲੀਗ 14 ਤੋਂ

ਗੜ੍ਹਸ਼ੰਕਰ, 11 ਅਕਤੂਬਰ (ਧਾਲੀਵਾਲ)- ਉਲੰਪੀਅਨ ਜਰਨੈਲ ਸਿੰਘ ਮੈਮੋਰੀਅਲ ਫੁੱਟਬਾਲ ਟੂਰਨਾਮੈਂਟ ਕਮੇਟੀ ਗੜ੍ਹਸ਼ੰਕਰ ਵਲੋਂ ਉਲੰਪੀਅਨ ਜਰਨੈਲ ਸਿੰਘ ਪਨਾਮ ਦੀ ਬਰਸੀ ਮੌਕੇ ਇਸ ਵਾਰ ਅੰਡਰ 17 ਸਾਲ ਵਰਗ ਦੇ ਖਿਡਾਰੀਆਂ ਦੀ ਫੁੱਟਬਾਲ ਲੀਗ 14 ਅਕਤੂਬਰ ਤੋਂ ਖ਼ਾਲਸਾ ਕਾਲਜ ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼ ਇੰਪਲਾਈਜ਼ ਯੂਨੀਅਨ ਵਲੋਂ ਰਸਮਾ ਅਧਿਆਪਕਾਂ ਦਾ ਸਮਰਥਨ

ਹੁਸ਼ਿਆਰਪੁਰ, 11 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਪੰਜਾਬ ਰੋਡਵੇਜ਼ ਇੰਪਲਾਈਜ਼ ਯੂਨੀਅਨ (ਅਜ਼ਾਦ) ਦੇ ਸੂਬਾ ਚੇਅਰਮੈਨ ਸਾਥੀ ਮੱਖਣ ਸਿੰਘ, ਸੂਬਾ ਪ੍ਰਧਾਨ ਸਾਥੀ ਰਾਜਿੰਦਰ ਸਿੰਘ, ਸੂਬਾ ਜਨਰਲ ਸਕੱਤਰ ਸਾਥੀ ਨਛੱਤਰ ਸਿੰਘ ਜੈਤੋਂ, ਸੀਨੀਅਰ ਮੀਤ ਪ੍ਰਧਾਨ ...

ਪੂਰੀ ਖ਼ਬਰ »

ਏ. ਡੀ. ਸੀ. ਹਰਬੀਰ ਸਿੰਘ ਨੇ ਖ਼ਰੀਦੀਆਂ ਸਰਸ ਮੇਲੇ ਦੀਆਂ ਪਹਿਲੀਆਂ 50 ਟਿਕਟਾਂ

ਹੁਸ਼ਿਆਰਪੁਰ, 11 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਹਰਬੀਰ ਸਿੰਘ ਨੇ ਦੱਸਿਆ ਕਿ ਹੁਸ਼ਿਆਰਪੁਰ ਵਿਚ ਸ਼ੁਰੂ ਹੋਣ ਵਾਲੇ ਸਰਸ ਮੇਲੇ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ | ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਦੂਸਰੀ ਵਾਰ ...

ਪੂਰੀ ਖ਼ਬਰ »

ਇੰਡੀਅਨ ਐਕਸ ਸਰਵਿਸਮੈਨ ਯੂਨੀਅਨ ਦੀ ਮੀਟਿੰਗ

ਮੁਕੇਰੀਆਂ, 11 ਅਕਤੂਬਰ (ਰਾਮਗੜ੍ਹੀਆ)- ਕਸਬਾ ਮਾਨਸਰ ਵਿਖੇ ਇੰਡੀਅਨ ਐਕਸ ਸਰਵਿਸਮੈਨ ਯੂਨੀਅਨ ਦੀ ਮੀਟਿੰਗ ਪ੍ਰਧਾਨ ਬਲਵੰਤ ਸਿੰਘ ਚਨੌਰ ਦੀ ਅਗਵਾਈ ਹੇਠ ਹੋਈ, ਜਿਸ ਵਿਚ ਮੁੱਖ ਮਹਿਮਾਨ ਵਜੋਂ ਚੇਅਰਮੈਨ ਕੈਪਟਨ ਅਮਰਜੀਤ ਸਿੰਘ ਅਤੇ ਡਾਇਰੈਕਟਰ ਕਰਨਲ ਐੱਸ .ਐੱਸ. ਰੰਧਾਵਾ ...

ਪੂਰੀ ਖ਼ਬਰ »

ਕੁਲਵਿੰਦਰ ਸਿੰਘ ਰਸੂਲਪੁਰੀ ਵਲੋਂ ਚੌਧਰੀ ਰਾਮ ਰਤਨ ਦੇ ਪਰਿਵਾਰ ਨਾਲ ਦੁੱਖ ਸਾਂਝਾ

ਚੱਬੇਵਾਲ, 11 ਅਕਤੂਬਰ (ਸਖ਼ੀਆ)- ਸਾਬਕਾ ਵਿਧਾਇਕ ਚੌਧਰੀ ਰਾਮ ਰਤਨ ਜਿਨ੍ਹਾਂ ਦਾ ਪਿਛਲੇ ਦਿਨੀਂ ਦਿਹਾਂਤ ਹੋ ਗਿਆ ਸੀ, ਦੇ ਪਰਿਵਾਰ ਨਾਲ ਪਿੰਡ ਚੱਬੇਵਾਲ ਵਿਖੇ ਉਨ੍ਹਾਂ ਦੇ ਘਰ ਪਹੁੰਚ ਕੇ ਸੀਨੀਅਰ ਕਾਂਗਰਸੀ ਆਗੂ ਕੁਲਵਿੰਦਰ ਸਿੰਘ ਰਸੂਲਪੁਰੀ ਵਲੋਂ ਦੁੱਖ ਸਾਂਝਾ ਕੀਤਾ ...

ਪੂਰੀ ਖ਼ਬਰ »

ਕੁਲਾਰ ਵਲੋਂ ਬਾਡੀ ਬਿਲਡਰ ਰੋਹਨ ਸਿੰਘ ਦਾ ਸਨਮਾਨ

ਟਾਂਡਾ ਉੜਮੁੜ, 11 ਅਕਤੂਬਰ (ਦੀਪਕ ਬਹਿਲ)- ਤਾਮਿਲਨਾਡੂ ਵਿਖੇ ਹੋਈ ਇੰਡੀਅਨ ਬਾਡੀ ਬਿਲਡਿੰਗ ਚੈਂਪੀਅਨਸ਼ਿਪ 'ਚ ਪਹਿਲੇ ਸਥਾਨ 'ਤੇ ਰਹਿਣ ਵਾਲੇ ਰੋਹਨ ਸਿੰਘ ਦਾ ਯੂਥ ਆਗੂ ਕਮਲਜੀਤ ਸਿੰਘ ਕੁਲਾਰ ਦੀ ਅਗਵਾਈ ਹੇਠ 'ਫਿਟਨੈੱਸ ਐਵਲੁਸ਼ੇਨ' ਵਿਖੇ ਵਿਸ਼ੇਸ਼ ਸਨਮਾਨ ਕੀਤਾ ਗਿਆ ...

ਪੂਰੀ ਖ਼ਬਰ »

ਡਰੱਗ ਇੰਸਪੈਕਟਰ ਵਲੋਂ ਮੁਕੇਰੀਆਂ ਦੇ ਨਿੱਜੀ ਹਸਪਤਾਲਾਂ ਦੀ ਜਾਂਚ

ਮੁਕੇਰੀਆਂ, 11 ਅਕਤੂਬਰ (ਰਾਮਗੜ੍ਹੀਆ)- ਡਰੱਗ ਇੰਸਪੈਕਟਰ ਪਰਮਿੰਦਰ ਸਿੰਘ ਵਲੋਂ ਮੁਕੇਰੀਆਂ ਸ਼ਹਿਰ ਅੰਦਰ ਚੱਲ ਰਹੇ ਨਿੱਜੀ ਹਸਪਤਾਲਾਂ ਵਿਚ ਗੈਰ ਕਾਨੂੰਨੀ ਮੈਡੀਕਲ ਸਟੋਰਾਂ ਦੇ ਲਾਈਸੰਸ ਤੇ ਫਾਰਮਾਸਿਸਟ ਦੀ ਪ੍ਰਮਾਣਿਕਤਾ ਦੀ ਜਾਂਚ ਕਰਨ ਲਈ ਛਾਪੇਮਾਰੀ ਕਰਕੇ ਜਾਂਚ ...

ਪੂਰੀ ਖ਼ਬਰ »

ਕੰਢੀ ਇਲਾਕੇ ਦੇ ਕਿਸਾਨਾਂ ਦੇ ਟਿਊਬਵੈੱਲਾਂ ਦੀ ਬਿਜਲੀ ਸਪਲਾਈ 'ਚ ਕੋਈ ਕਟੌਤੀ ਨਹੀਂ ਹੋਵੇਗੀ-ਖਾਂਬਾ

ਗੜ੍ਹਦੀਵਾਲਾ/ਪੱਸੀ ਕੰਢੀ, 11 ਅਕਤੂਬਰ (ਚੱਗਰ/ਗੋਂਦਪੁਰ/ਜਗਤਾਰ ਸਿੰਘ)- ਕੰਢੀ ਇਲਾਕੇ ਦੇ ਕਿਸਾਨਾਂ ਦੀ ਟਿਊਬਵੈੱਲ ਮੋਟਰਾਂ ਦੀ ਬਿਜਲੀ ਸਪਲਾਈ 24 ਘੰਟਿਆਂ ਦੀ ਥਾਂ ਬਿਜਲੀ ਬੋਰਡ ਵਲੋਂ 8 ਘੰਟੇ ਕਰ ਦੇਣ ਦੇ ਖ਼ਦਸ਼ੇ ਕਰਕੇ ਕਿਸਾਨਾਂ ਵਿਚ ਭਾਰੀ ਬੇਚੈਨੀ ਪਾਈ ਜਾ ਰਹੀ ਹੈ | ...

ਪੂਰੀ ਖ਼ਬਰ »

ਗੁਰਦੁਆਰਾ ਰਾਮਪੁਰ ਖੇੜਾ ਵਿਖੇ ਗੁਰਬਾਣੀ ਕੰਠ ਮੁਕਾਬਲੇ ਅੱਜ

ਗੜ੍ਹਦੀਵਾਲਾ, 11 ਅਕਤੂਬਰ (ਚੱਗਰ)- ਗੁਰਦੁਆਰਾ ਰਾਮਪੁਰ ਖੇੜਾ ਵਿਖੇ ਮੁੱਖ ਸੇਵਾਦਾਰ ਸੰਤ ਸੇਵਾ ਸਿੰਘ ਦੀ ਅਗਵਾਈ ਹੇਠ ਕਰਵਾਏ ਜਾ ਰਹੇ ਅੱਠ ਦਿਨਾਂ ਸਮਾਗਮ ਦੌਰਾਨ ਭਾਈ ਅਜੀਤ ਸਿੰਘ ਗੁਰਦਾਸਪੁਰ, ਭਾਈ ਇੰਦਰਜੀਤ ਸਿੰਘ ਦਿੱਲੀ ਤੇ ਬੀਬੀ ਹਰਜੀਤ ਕੌਰ ਕੈਨੇਡਾ ਸਮੇਤ ...

ਪੂਰੀ ਖ਼ਬਰ »

ਪਾਵਰਕਾਮ ਪੈਨਸ਼ਨਰਾਂ ਵਲੋਂ ਮੰਗਾਂ ਨੂੰ ਲੈ ਕੇ ਰੋਸ ਰੈਲੀ

ਹੁਸ਼ਿਆਰਪੁਰ 11 ਅਕਤੂਬਰ (ਬਲਜਿੰਦਰਪਾਲ ਸਿੰਘ)- ਪਾਵਰਕਾਮ ਪੈਨਸ਼ਨਰਜ਼ ਐਸੋਸੀਏਸ਼ਨ ਸਬ ਅਰਬਨ ਮੰਡਲ ਹੁਸ਼ਿਆਰਪੁਰ ਵਲੋਂ ਸੀਨੀਅਰ ਮੀਤ ਪ੍ਰਧਾਨ ਰਤਨ ਲਾਲ ਦੀ ਅਗਵਾਈ ਹੇਠ ਮੰਗਾਂ ਨੂੰ ਲੈ ਕੇ ਹੁਸ਼ਿਆਰਪੁਰ ਵਿਖੇ ਰੋਸ ਰੈਲੀ ਕੀਤੀ ਗਈ | ਇਸ ਮੌਕੇ ਆਗੂਆਂ ਨੇ ਸੰਬੋਧਨ ...

ਪੂਰੀ ਖ਼ਬਰ »

ਫਾਰਮਾਸਿਸਟ ਐਸੋਸੀਏਸ਼ਨ ਦੀ ਤਹਿਸੀਲ ਪੱਧਰੀ ਚੋਣ

ਦਸੂਹਾ, 11 ਅਕਤੂਬਰ (ਭੁੱਲਰ)- ਪੰਜਾਬ ਰਾਜ ਫਾਰਮਾਸਿਸਟ ਐਸੋਸੀਏਸ਼ਨ ਦੇ ਸੱਦੇ 'ਤੇ ਦਸੂਹਾ ਤੇ ਮੁਕੇਰੀਆਂ ਦੀ ਜਥੇਬੰਦਕ ਚੋਣ ਸਿਵਲ ਹਸਪਤਾਲ ਦਸੂਹਾ ਵਿਖੇ ਸੂਬਾ ਜਥੇਬੰਦਕ ਸਕੱਤਰ ਬਲਰਾਜ ਸਿੰਘ ਤੇ ਜ਼ਿਲ੍ਹਾ ਜਨਰਲ ਸਕੱਤਰ ਇੰਦਰਜੀਤ ਸਿੰਘ ਵਿਰਦੀ ਦੀ ਅਗਵਾਈ ਵਿਚ ਹੋਈ ...

ਪੂਰੀ ਖ਼ਬਰ »

ਐਨ. ਆਰ. ਆਈ. ਦੀ ਜ਼ਮੀਨ 'ਤੇ ਕਬਜ਼ਾ ਕਰਨ ਦੇ ਦੋਸ਼ 'ਚ ਇਕ ਨਾਮਜ਼ਦ

ਹੁਸ਼ਿਆਰਪੁਰ, 11 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਆਰ.ਆਰ.ਆਈ. ਦੀ ਜ਼ਮੀਨ 'ਤੇ ਕਬਜ਼ਾ ਕਰਨ ਦੇ ਦੋਸ਼ 'ਚ ਥਾਣਾ ਐਨ.ਆਰ.ਆਈ. ਪੁਲਿਸ ਨੇ ਇਕ ਕਥਿਤ ਦੋਸ਼ੀ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਸੋਢੀ ਬਾਬਰਾ ਵਾਸੀ ਪਿੰਡ ਕੁਰਾਲਾ ਨੇ ਅਮਰੀਕਾ ...

ਪੂਰੀ ਖ਼ਬਰ »

ਸੈਨਾ ਭਰਤੀ ਰੈਲੀ ਲਈ ਰਜਿਸਟਰੇਸ਼ਨ 16 ਨਵੰਬਰ ਤੱਕ

ਹੁਸ਼ਿਆਰਪੁਰ, 11 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਖੇਤਰੀ ਭਰਤੀ ਮੁੱਖ ਦਫ਼ਤਰ ਜਲੰਧਰ ਛਾਉਣੀ ਵਲੋਂ ਹੁਸ਼ਿਆਰਪੁਰ, ਜਲੰਧਰ, ਕਪੂਰਥਲਾ ਤੇ ਸ਼ਹੀਦ ਭਗਤ ਸਿੰਘ ਨਗਰ ਜ਼ਿਲਿ੍ਹਆਂ ਦੇ ਉਮੀਦਵਾਰਾਂ ਲਈ ਸੈਨਾ ਪਬਲਿਕ ਸਕੂਲ ਮੈਦਾਨ ਜਲੰਧਰ ਵਿਖੇ 2 ਦਸੰਬਰ ...

ਪੂਰੀ ਖ਼ਬਰ »

ਪ. ਸ. ਸ. ਫ. ਵਲੋਂ ਅਧਿਆਪਕ ਆਗੂਆਂ ਦੀ ਮੁਅੱਤਲੀ ਦਾ ਵਿਰੋਧ

ਹੁਸ਼ਿਆਰਪੁਰ, 11 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ਜ਼ਿਲ੍ਹਾ ਪ੍ਰਧਾਨ ਸਤੀਸ਼ ਰਾਣਾ, ਜਨਰਲ ਸਕੱਤਰ ਇੰਦਰਜੀਤ ਵਿਰਦੀ ਤੇ ਵਿੱਤ ਸਕੱਤਰ ਮੱਖਣ ਸਿੰਘ ਲੰਗੇਰੀ ਨੇ ਇਕ ਸਾਂਝੇ ਬਿਆਨ ਰਾਹੀਂ ਕਿਹਾ ਹੈ ਕਿ ...

ਪੂਰੀ ਖ਼ਬਰ »

ਦੁਕਾਨਦਾਰਾਂ ਤੇ ਰੇਹੜੀ ਵਾਲਿਆਂ ਤੋਂ ਪਲਾਸਟਿਕ ਦੇ ਲਿਫ਼ਾਫ਼ੇ ਕਬਜ਼ੇ 'ਚ ਲਏ

ਹੁਸ਼ਿਆਰਪੁਰ, 11 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਨਗਰ ਨਿਗਮ ਹੁਸ਼ਿਆਰਪੁਰ ਵਲੋਂ ਪਲਾਸਟਿਕ ਲਿਫ਼ਾਫ਼ਿਆਂ ਦੀ ਰੋਕਥਾਮ ਲਈ ਗਠਿਤ ਕੀਤੀਆਂ ਗਈਆਂ ਟੀਮਾਂ ਵਲੋਂ ਰੋਜ਼ਾਨਾ ਦੁਕਾਨਾਂ ਤੇ ਰੇਹੜੀਆਂ 'ਤੇ ਪਲਾਸਟਿਕ ਦੇ ਲਿਫ਼ਾਫ਼ਿਆਂ ਦੀ ਜਾਂਚ ਕੀਤੀ ਜਾ ...

ਪੂਰੀ ਖ਼ਬਰ »

ਕੱਲ੍ਹ ਮਨਾਇਆ ਜਾਵੇਗਾ ਬਿਜ਼ਨੈੱਸ ਡਿਵੈੱਲਪਮੈਂਟ ਦਿਵਸ

ਹੁਸ਼ਿਆਰਪੁਰ, 11 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਭਾਰਤੀ ਡਾਕ ਵਿਭਾਗ ਵਲੋਂ 9 ਤੋਂ 15 ਅਕਤੂਬਰ ਤੱਕ ਡਾਕ ਹਫ਼ਤਾ ਮਨਾਇਆ ਜਾ ਰਿਹਾ ਹੈ | ਇਸ ਡਾਕ ਹਫ਼ਤੇ ਦੌਰਾਨ 13 ਅਕਤੂਬਰ ਨੂੰ ਬਿਜ਼ਨੈੱਸ ਡਿਵੈਲਪਮੈਂਟ ਦਿਵਸ ਮਨਾਇਆ ਜਾਵੇਗਾ | ਸੀਨੀਅਰ ਸੁਪਰਡੈਂਟ ...

ਪੂਰੀ ਖ਼ਬਰ »

ਯੂਨੀਵਰਸਲ ਕਾਲਜ ਭੰਗਾਲਾ ਦਾ ਨਤੀਜਾ ਸੌ ਫ਼ੀਸਦੀ ਰਿਹਾ

ਭੰਗਾਲਾ, 11 ਅਕਤੂਬਰ (ਸਰਵਜੀਤ ਸਿੰਘ)- ਯੂਨੀਵਰਸਲ ਕਾਲਜ ਭੰਗਾਲਾ ਵਿਖੇ ਚੱਲ ਰਹੇ ਪੀ.ਜੀ.ਡੀ.ਸੀ.ਏ. ਕੋਰਸ ਦੇ ਪਹਿਲੇ ਸਮੈਸਟਰ ਦਾ ਨਤੀਜਾ ਸੌ ਫ਼ੀਸਦੀ ਰਿਹਾ | ਪੰਜਾਬ ਰਾਜ ਤਕਨੀਕੀ ਸਿੱਖਿਆ ਬੋਰਡ ਚੰਡੀਗੜ੍ਹ ਵਲੋਂ ਐਲਾਨੇ ਨਤੀਜਿਆਂ ਵਿਚੋਂ ਕਾਲਜ ਦੇ ਵਿਦਿਆਰਥੀਆਂ ਨੇ ...

ਪੂਰੀ ਖ਼ਬਰ »

ਬਾਬਾ ਸ਼ਾਹ ਲੀਨ ਗ਼ਾਜ਼ੀ ਦੇ ਦਰਬਾਰ 'ਤੇ ਸਮਾਗਮ

ਦਸੂਹਾ, 11 ਅਕਤੂਬਰ (ਭੁੱਲਰ)- ਬਾਬਾ ਸ਼ਾਹ ਲੀਨ ਗਾਜੀ ਦੇ ਸਥਾਨ 'ਤੇ ਸਮਾਗਮ ਕਰਵਾਇਆ ਗਿਆ | ਇਸ ਮੌਕੇ ਚਾਦਰ ਪੋਸ਼ੀ ਦੀ ਰਸਮ ਕੀਤੀ ਗਈ, ਉਪਰੰਤ ਚਿਰਾਗ਼ ਦੀ ਰਸਮ ਕੀਤੀ ਗਈ | ਇਸ ਮੌਕੇ ਮੁੱਖ ਸੇਵਾਦਾਰ ਮੁਹੰਮਦ ਸ਼ਾਹ ਨੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ | ਇਸ ਮੌਕੇ ਬਾਬਾ ...

ਪੂਰੀ ਖ਼ਬਰ »

ਮਾਡਰਨ ਗਰੁੱਪ ਆਫ਼ ਕਾਲਜਿਸ ਵਿਖੇ ਫਰੈਸ਼ਰ ਪਾਰਟੀ

ਭੰਗਾਲਾ, 11 ਅਕਤੂਬਰ (ਸਰਵਜੀਤ ਸਿੰਘ)- ਮਾਡਰਨ ਗਰੁੱਪ ਆਫ਼ ਕਾਲਜਿਸ਼ ਪੰਡੋਰੀ ਭਗਤ (ਨੇੜੇ ਹਰਸੇ ਮਾਨਸਰ) ਵਿਖੇ ਫ਼ਰੈਸ਼ਰ ਪਾਰਟੀ ਕਰਵਾਈ ਗਈ ਜਿਸ ਦਾ ਸ਼ੁੱਭ ਅਰੰਭ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਨਾਲ ਕੀਤਾ ਗਿਆ, ਉਪਰੰਤ ਬਿਹਾਰ, ਯੂ.ਪੀ., ਜੰਮੂ-ਕਸ਼ਮੀਰ ਤੇ ਨੇਪਾਲ ਤੋਂ ...

ਪੂਰੀ ਖ਼ਬਰ »

ਕਣਕ ਦਾ ਬੀਜ ਸਬਸਿਡੀ 'ਤੇ ਲੈੈਣ ਲਈ ਕਿਸਾਨ 25 ਤੱਕ ਫਾਰਮ ਜਮ੍ਹ੍ਹਾਂ ਕਰਵਾਉਣ- ਡਾ: ਵਿਨੇ ਕੁਮਾਰ

ਰਾਮਗੜ੍ਹ ਸੀਕਰੀ, 11 ਅਕਤੂਬਰ (ਕਟੋਚ)- ਖੇਤੀਬਾੜੀ ਵਿਕਾਸ ਪੰਜਾਬ ਵਲੋਂ ਤਲਵਾੜਾ ਬਲਾਕ ਅੰਦਰ ਪਿੰਡਾਂ ਦੇ ਕਿਸਾਨਾਂ ਨੂੰ ਹਾੜੀ ਦੀ ਫ਼ਸਲ ਕਣਕ ਲਈ ਬੀਜ ਸਬਸਿਡੀ 'ਤੇ ਦਿੱਤਾ ਜਾਵੇਗਾ | ਇਹ ਜਾਣਕਾਰੀ ਖੇਤੀਬਾੜੀ ਵਿਕਾਸ ਅਫ਼ਸਰ ਤਲਵਾੜਾ ਡਾ: ਵਿਨੇ ਕੁਮਾਰ ਨੇ ਦਿੰਦੇ ...

ਪੂਰੀ ਖ਼ਬਰ »

ਸਿਹਤ ਵਿਭਾਗ ਦੀ ਟੀਮ ਵਲੋਂ ਡੇਂਗੂ ਪ੍ਰਭਾਵਿਤ ਇਲਾਕੇ ਦਾ ਦੌਰਾ

ਦਸੂਹਾ, 11 ਅਕਤੂਬਰ (ਭੁੱਲਰ)- ਦਸੂਹਾ ਦੇ ਮੁਹੱਲਾ ਕੈਂਥਾਂ ਵਿਖੇ ਡੇਂਗੂ ਨਾਲ ਪ੍ਰਭਾਵਿਤ ਇਲਾਕੇ ਦਾ ਸਿਹਤ ਵਿਭਾਗ ਦੀ ਟੀਮ ਵਲੋਂ ਡਾ: ਗੁਲਵਿੰਦਰ ਸਿੰਘ ਕਾਰਜਕਾਰੀ ਐਸ. ਐਮ. ਓ. ਸਿਵਲ ਹਸਪਤਾਲ ਦਸੂਹਾ ਦੀ ਅਗਵਾਈ ਹੇਠ ਦੌਰਾ ਕੀਤਾ ਗਿਆ | ਇਸ ਮੌਕੇ ਸਿਹਤ ਵਿਭਾਗ ਦੀ ਟੀਮ ਨੇ ...

ਪੂਰੀ ਖ਼ਬਰ »

ਵਿਸ਼ੇਸ਼ ਲੋੜਾਂ ਵਾਲੇ ਤੇ ਐਨ. ਆਰ. ਆਈਜ਼ ਦੀਆਂ ਵੱਧ ਤੋਂ ਵੱਧ ਵੋਟਾਂ ਬਣਾਈਆਂ ਜਾਣ- ਡੀ. ਸੀ.

ਹੁਸ਼ਿਆਰਪੁਰ, 11 ਅਕਤੂਬਰ (ਬਲਜਿੰਦਰਪਾਲ ਸਿੰਘ)- ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਕਿਹਾ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵਿਸ਼ੇਸ਼ ਲੋੜਾਂ ਵਾਲੇ ਵਿਅਕਤੀਆਂ ਤੇ ਐਨ.ਆਰ.ਆਈਜ਼ ਦੀਆਂ ਵੱਧ ਤੋਂ ਵੱਧ ਵੋਟਾਂ ...

ਪੂਰੀ ਖ਼ਬਰ »

ਬਲਾਕ ਸਿੱਖਿਆ ਅਫ਼ਸਰਾਂ ਨੂੰ ਅਜੇ ਤੱਕ ਨਸੀਬ ਨਹੀਂ ਹੋਈ ਦੋ ਮਹੀਨਿਆਂ ਦੀ ਤਨਖ਼ਾਹ

ਬੀਣੇਵਾਲ, 11 ਅਕਤੂਬਰ (ਬੈਜ ਚੌਧਰੀ)- ਜ਼ਿਲ੍ਹਾ ਹੁਸ਼ਿਆਰਪੁਰ ਦੇ ਵੱਖ-ਵੱਖ ਸਿਖਿਆ ਬਲਾਕਾਂ 'ਚ ਤਾਇਨਾਤ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰਾਂ (ਬੀ.ਪੀ.ਈ.ਓਜ.) ਨੂੰ ਅਗਸਤ ਤੇ ਸਤੰਬਰ ਮਹੀਨੇ ਦੀ ਤਨਖ਼ਾਹ ਅਜੇ ਤੱਕ ਨਸੀਬ ਨਹੀਂ ਹੋਈ | ਇਕ ਬੀ.ਪੀ.ਈ.ਓ. ਨੇ ਦੱਸਿਆ ਕਿ ਉਨ੍ਹਾਂ ...

ਪੂਰੀ ਖ਼ਬਰ »

ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਤਕਸੀਮ

ਗੜ੍ਹਦੀਵਾਲਾ, 11 ਅਕਤੂਬਰ (ਕੁਲਦੀਪ ਸਿੰਘ ਗੋਂਦਪੁਰ)- ਬਾਬਾ ਦੀਪ ਸਿੰਘ ਸੇਵਾ ਦਲ ਅਤੇ ਵੈੱਲਫੇਅਰ ਸੁਸਾਇਟੀ ਵਲੋਂ 36ਵਾਂ ਮਹੀਨਾਵਾਰ ਰਾਸ਼ਨ ਵੰਡ ਸਮਾਗਮ ਕਰਵਾਇਆ ਗਿਆ ਜਿਸ 'ਚ 390 ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਮੁਹੱਈਆ ਕਰਵਾਇਆ ਗਿਆ | ਇਸ ਮੌਕੇ ਸੁਸਾਇਟੀ ਵਲੋਂ ...

ਪੂਰੀ ਖ਼ਬਰ »

ਪੁਲਿਸ ਕਰਮਚਾਰੀ ਦੀ ਲਾਸ਼ ਦਾ ਹੋਇਆ ਪੋਸਟਮਾਰਟਮ, ਕੈਦੀ ਅਜੇ ਵੀ ਫ਼ਰਾਰ

ਹੁਸ਼ਿਆਰਪੁਰ, 11 ਅਕਤੂਬਰ (ਬਲਜਿੰਦਰਪਾਲ ਸਿੰਘ)- ਹਸਪਤਾਲ ਤੋਂ ਫ਼ਰਾਰ ਹੋਏ ਕੈਦੀ ਵਾਲੇ ਮਾਮਲੇ 'ਚ ਮੌਤ ਦਾ ਸ਼ਿਕਾਰ ਹੋਏ ਪੁਲਿਸ ਕਰਮਚਾਰੀ ਹਰੀਸ਼ ਸਿੰਘ ਦੀ ਲਾਸ਼ ਦਾ ਪੋਸਟਮਾਰਟਮ 2 ਡਾਕਟਰਾਂ ਜਸਵਿੰਦਰ ਸਿੰਘ ਤੇ ਖੁਸ਼ਵੀਰ ਸਿੰਘ ਦੀ ਟੀਮ ਨੇ ਕੀਤਾ | ਥਾਣਾ ਮਾਡਲ ...

ਪੂਰੀ ਖ਼ਬਰ »

ਗਲਤ ਨੀਤੀਆਂ ਕਾਰਨ ਸੂਬੇ ਦੇ ਵਿਕਾਸ ਕਾਰਜ ਰੁਕੇ- ਤਲਵਾੜ

ਹੁਸ਼ਿਆਰਪੁਰ, 11 ਅਕਤੂਬਰ (ਬਲਜਿੰਦਰਪਾਲ ਸਿੰਘ)- ਪੰਜਾਬ ਸਰਕਾਰ ਵਲੋਂ ਸੂਬੇ ਦੇ ਵਿਕਾਸ ਕੰਮਾਂ 'ਚ ਜਿਥੇ ਰੋਕ ਲਗਾਈ ਜਾ ਰਹੀ ਹੈ, ਉਥੇ ਅਧਿਆਪਕਾਂ ਪ੍ਰਤੀ ਜੋ ਰਵੱਈਆ ਅਪਣਾਇਆ ਜਾ ਰਿਹਾ ਹੈ, ਉਸ ਨਾਲ ਸਰਕਾਰ ਦੀ ਸੋਚ ਲੋਕਾਂ ਸਾਹਮਣੇ ਆ ਗਈ ਹੈ | ਇਨ੍ਹਾਂ ਵਿਚਾਰਾਂ ਦਾ ...

ਪੂਰੀ ਖ਼ਬਰ »

ਲਵਕੇਸ਼ ਕੁਮਾਰ ਜ਼ਿਲ੍ਹਾ ਸਪੋਰਟਸ ਸੈੱਲ ਦੇ ਪ੍ਰਧਾਨ ਨਿਯੁਕਤ

ਟਾਂਡਾ ਉੜਮੁੜ, 11 ਅਕਤੂਬਰ (ਦੀਪਕ ਬਹਿਲ)- ਭਾਰਤੀਆਂ ਵਾਲਮੀਕਿ ਧਰਮ ਸਮਾਜ (ਭਾਵਾਧਸ) ਦੀ ਮੀਟਿੰਗ ਜ਼ਿਲ੍ਹਾ ਯੂਥ ਪ੍ਰਧਾਨ ਸੁਨੀਲ ਜਾਜਾ ਦੀ ਅਗਵਾਈ ਵਿਚ ਹੋਈ ਜਿਸ ਦੌਰਾਨ ਪੰਜਾਬ ਪ੍ਰਧਾਨ ਸੁਰਿੰਦਰ ਜਾਜਾ ਨੇ ਵਿਸ਼ੇਸ਼ ਤੌਰ 'ਤੇ ਪਹੁੰਚ ਕੇ ਸਮਾਜ ਦੀ ਬਿਹਤਰੀ ਲਈ ਹਰ ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼ ਰਿਟਾਇਰਡ ਇੰਪਲਾਈਜ਼ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ

ਹੁਸ਼ਿਆਰਪੁਰ, 11 ਅਕਤੂਬਰ (ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ)- ਪੰਜਾਬ ਰੋਡਵੇਜ਼ ਰਿਟਾਇਰਡ ਇੰਪਲਾਈਜ਼ ਵੈੱਲਫੇਅਰ ਐਸੋਸੀਏਸ਼ਨ ਹੁਸ਼ਿਆਰਪੁਰ ਦੀ ਮੀਟਿੰਗ ਬੱਸ ਸਟੈਂਡ ਹੁਸ਼ਿਆਰਪੁਰ ਪ੍ਰਧਾਨ ਗਿਆਨ ਸਿੰਘ ਠੱਕਰਵਾਲ ਸਾਬਕਾ ਐਸ.ਐਸ. ਦੀ ਪ੍ਰਧਾਨਗੀ ਹੇਠ ਹੋਈ | ...

ਪੂਰੀ ਖ਼ਬਰ »

ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੇ ਰੁਝਾਨ ਨੂੰ ਠੱਲ੍ਹ ਪਾਉਣ ਲਈ ਇਕਜੁਟਤਾ ਜ਼ਰੂਰੀ- ਡੀ. ਸੀ.

ਹੁਸ਼ਿਆਰਪੁਰ, 11 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੇ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੇ ਰੁਝਾਨ ਨੂੰ ਠੱਲ੍ਹ ਪਾਉਣ ਲਈ ਇੱਕਜੁੱਟਤਾ ਬਹੁਤ ਜ਼ਰੂਰੀ ਹੈ | ਉਨ੍ਹਾਂ ਕਿਹਾ ਕਿ ਸਾਂਝੇ ਉਦਮ ਨਾਲ ਜਿਥੇ ਵਾਤਾਵਰਣ ...

ਪੂਰੀ ਖ਼ਬਰ »

ਗੁਰਨਾਮ ਸਿੰਘ ਜਹਾਨਪੁਰ ਕਿਸਾਨ ਮੋਰਚਾ ਦੇ ਪ੍ਰਧਾਨ ਬਣੇ

ਭੰਗਾਲਾ, 11 ਅਕਤੂਬਰ (ਸਰਵਜੀਤ ਸਿੰਘ)- ਸਰਕਲ ਭੰਗਾਲਾ ਦੇ ਗੰਨਾਂ ਉਤਪਾਦਕਾਂ ਦੀ ਮੀਟਿੰਗ ਗੁਰਦੁਆਰਾ ਸਿੰਘ ਸਭਾ ਭੰਗਾਲਾ ਦੇ ਹਾਲ ਵਿਚ ਹੋਈ ਜਿਸ ਦੌਰਾਨ ਕਿਸਾਨ ਮੋਰਚੇ ਦਾ ਗਠਨ ਕੀਤਾ ਗਿਆ, ਜਿਸ ਵਿਚ ਗੁਰਨਾਮ ਸਿੰਘ ਜਹਾਨਪੁਰ ਪ੍ਰਧਾਨ, ਅਰਜਨ ਸਿੰਘ ਖ਼ਜ਼ਾਨਚੀ ਅਤੇ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਕਾਰ ਦੁਰਘਟਨਾ ਗ੍ਰਸਤ, ਚਾਲਕ ਜ਼ਖ਼ਮੀ

ਮਾਹਿਲਪੁਰ, 11 ਅਕਤੂਬਰ (ਦੀਪਕ ਅਗਨੀਹੋਤਰੀ)- ਮਾਹਿਲਪੁਰ-ਹੁਸ਼ਿਆਰਪੁਰ ਰੋਡ 'ਤੇ ਟਰੱਕ ਯੂਨੀਅਨ ਦੇ ਨਜ਼ਦੀਕ ਸੜਕ ਹਾਦਸੇ ਵਿਚ ਇਕ ਵਿਅਕਤੀ ਜ਼ਖ਼ਮੀ ਹੋ ਗਿਆ | ਜ਼ਖ਼ਮੀ ਦੀ ਪਹਿਚਾਣ ਰਣਬੀਰ ਸਿੰਘ ਵਾਸੀ ਸੰਗਤ ਨਗਰ ਜਲੰਧਰ ਵਜੋਂ ਹੋਈ ਹੈ | ਥਾਣਾ ਮਾਹਿਲਪੁਰ ਦੀ ਪੁਲਿਸ ...

ਪੂਰੀ ਖ਼ਬਰ »

ਅੰਡਰ-19 'ਚ ਪਾਲਦੀ ਜ਼ੋਨ ਬਣਿਆ ਚੈਂਪੀਅਨ

ਮਾਹਿਲਪੁਰ, 11 ਅਕਤੂਬਰ (ਰਜਿੰਦਰ ਸਿੰਘ)- ਸਿੱਖਿਆ ਵਿਭਾਗ ਵਲੋਂ ਅੰਤਰ ਜ਼ੋਨਲ ਖੇਡਾਂ ਅੰਡਰ-19 ਲੜਕੇ ਦੇ ਕਰਵਾਏ ਜਾ ਰਹੇ ਫੁੱਟਬਾਲ ਟੂਰਨਾਮੈਂਟ ਦੌਰਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਮਾਹਿਲਪੁਰ ਵਿਖੇ ਖੇਡੇ ਗਏ ਫਾਈਨਲ ਮੈਚ 'ਚ ਕਨਵੀਨਰ ਪਿੰ੍ਰ. ਅਜਮੇਰ ...

ਪੂਰੀ ਖ਼ਬਰ »

ਦੋਆਬਾ ਸਕੂਲ ਪਾਰੋਵਾਲ 'ਚ ਸੀ. ਬੀ. ਐੱਸ. ਈ. ਕਲਸਟਰ-16 ਦਾ ਫੁੱਟਬਾਲ ਟੂਰਨਾਮੈਂਟ ਸ਼ੁਰੂ

ਗੜ੍ਹਸ਼ੰਕਰ, 11 ਅਕਤੂਬਰ (ਧਾਲੀਵਾਲ)- ਦੋਆਬਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਪਾਰੋਵਾਲ ਵਿਖੇ ਸੀ. ਬੀ. ਐੱਸ. ਈ. ਕਲਸਟਰ-16 ਦਾ ਪੰਜ ਦਿਨਾਂ ਫੁੱਟਬਾਲ ਟੂਰਨਾਮੈਂਟ ਸ਼ਾਨੋ-ਸ਼ੌਕਤ ਨਾਲ ਆਰੰਭ ਹੋ ਗਿਆ ਜਿਸ ਦਾ ਉਦਘਾਟਨ ਮੁੱਖ ਮਹਿਮਾਨ ਮੈਨੇਜਿੰਗ ਡਾਇਰੈਕਟਰ ਬਲਵਿੰਦਰ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀਆਂ ਨੇ ਕੇਂਦਰ ਤੇ ਪੰਜਾਬ ਸਰਕਾਰ ਲਈ ਮੰਗ ਪੱਤਰ ਦਿੱਤਾ

ਗੜ੍ਹਸ਼ੰਕਰ, 11 ਅਕਤੂਬਰ (ਧਾਲੀਵਾਲ)- ਕੁਲ ਹਿੰਦ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਅਤੇ ਹੋਰ ਕਿਸਾਨ ਜਥੇਬੰਦੀਆਂ ਵਲੋਂ ਕਿਸਾਨੀ ਮੰਗਾਂ ਤੇ ਮੰਡੀਕਰਨ ਸਬੰਧੀ ਕੇਂਦਰ ਤੇ ਸੂਬਾ ਸਰਕਾਰ ਕੋਲ ਮਸਲੇ ਉਠਾਉਣ ਤਹਿਤ ਕੁਲ ਹਿੰਦ ਕਿਸਾਨ ਸਭਾ ਪੰਜਾਬ ਦੇ ਸਕੱਤਰ ਗੁਰਨੇਕ ...

ਪੂਰੀ ਖ਼ਬਰ »

ਵਿਸ਼ਵ ਦਿ੍ਸ਼ਟੀ ਦਿਵਸ ਮਨਾਇਆ

ਹੁਸ਼ਿਆਰਪੁਰ, 11 ਅਕਤੂਬਰ (ਬਲਜਿੰਦਰਪਾਲ ਸਿੰਘ)- ਮਿਸ਼ਨ ਤੰਦਰੁਸਤ ਪੰਜਾਬ ਤਹਿਤ ਅਤੇ ਸਿਹਤ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਵਿਸ਼ਵ ਦਿ੍ਸ਼ਟੀ ਦਿਵਸ ਡਾ: ਓ.ਪੀ. ਗੋਜਰਾ ਦੀ ਪ੍ਰਧਾਨਗੀ ਹੇਠ ਪੀ.ਐਚ.ਸੀ. ਚੱਕੋਵਾਲ ਵਿਖੇ ਮਨਾਇਆ ਗਿਆ, ਜਿਸ 'ਚ ਡਾ: ਮਾਨਵ ...

ਪੂਰੀ ਖ਼ਬਰ »

ਕਲੱਬ ਵਲੋਂ ਲੋੜਵੰਦ ਪਰਿਵਾਰ ਦੀ ਮਦਦ

ਦਸੂਹਾ, 11 ਅਕਤੂਬਰ (ਭੁੱਲਰ)- ਪਿੰਡ ਝਿੰਗੜ ਕਲਾਂ ਵਿਖੇ ਜਰਨੈਲ ਹਰੀ ਸਿੰਘ ਸਪੋਰਟਸ ਐਾਡ ਵੈੱਲਫੇਅਰ ਕਲੱਬ ਵਲੋਂ ਲੋੜਵੰਦ ਪਰਿਵਾਰ ਦੀ ਮਦਦ ਕੀਤੀ ਗਈ | ਇਸ ਮੌਕੇ ਕਰਮਵੀਰ ਸਿੰਘ ਅਤੇ ਕਲੱਬ ਦੇ ਪ੍ਰਧਾਨ ਸਾਬੀ ਬਾਜਵਾ ਨੇ ਦੱਸਿਆ ਕਿ ਪਿੰਡ ਝਿੰਗੜ ਕਲਾਂ ਦੇ ਵਾਸੀ ...

ਪੂਰੀ ਖ਼ਬਰ »

ਪ੍ਰੇਮ ਸੈਣੀ ਤੇ ਸਵੀਨ ਸੈਣੀ ਨੇ ਸਪੈਸ਼ਲ ਬੱਚਿਆਂ ਨੂੰ ਸਮਗਰੀ ਵੰਡੀ

ਹੁਸ਼ਿਆਰਪੁਰ, 11 ਅਕਤੂਬਰ (ਬਲਜਿੰਦਰਪਾਲ ਸਿੰਘ)- ਜੇ.ਐਸ.ਐਸ. ਆਸ਼ਾ ਕਿਰਨ ਸਪੈਸ਼ਲ ਸਕੂਲ ਜਹਾਨਖੇਲਾਂ ਵਿਖੇ ਨਾਇਸ ਕੰਪਿਊਟਰ ਹੁਸ਼ਿਆਰਪੁਰ ਦੇ ਐਮ. ਡੀ. ਪ੍ਰੇਮ ਸੈਣੀ ਅਤੇ ਸਵੀਨ ਸੈਣੀ ਵਲੋਂ 'ਖ਼ੁਸ਼ੀਆਂ ਦੇਣ ਦਾ ਹਫ਼ਤਾ' ਮਨਾਇਆ ਗਿਆ | ਇਸ ਮੌਕੇ ਉਨ੍ਹਾਂ ਸਪੈਸ਼ਲ ...

ਪੂਰੀ ਖ਼ਬਰ »

ਬੁੱਲ੍ਹੋਵਾਲ ਸਕੂਲ 'ਚ ਸਿਹਤ ਜਾਗਰੂਕਤਾ ਸੈਮੀਨਾਰ

ਹੁਸ਼ਿਆਰਪੁਰ, 11 ਅਕਤੂਬਰ (ਬਲਜਿੰਦਰਪਾਲ ਸਿੰਘ)- ਗੁਰਸਿੱਖ ਫੈਮਿਲੀ ਕਲੱਬ ਹੁਸ਼ਿਆਰਪੁਰ ਵਲੋਂ ਸੈਣੀ ਬਾਰ ਸੀਨੀਅਰ ਸੈਕੰਡਰੀ ਸਕੂਲ ਬੁੱਲ੍ਹੋਵਾਲ ਵਿਖੇ ਸਿਹਤ ਸਬੰਧੀ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ | ਇਸ ਮੌਕੇ ਸੰਬੋਧਨ ਕਰਦਿਆਂ ਡਾ: ਹਰਜਿੰਦਰ ਸਿੰਘ ਓਬਰਾਏ ਨੇ ...

ਪੂਰੀ ਖ਼ਬਰ »

ਸਰਕਾਰੀ ਫ਼ੀਸਾਂ ਜਮ੍ਹਾਂ ਕਰਵਾਉਣ ਦੇ ਬਾਵਜੂਦ 8 ਮਹੀਨੇ ਤੋਂ ਨਹੀਂ ਮਿਲੇ ਲਾਇਸੰਸ

ਤਲਵਾੜਾ, 11 ਅਕਤੂਬਰ (ਸੁਰੇਸ਼ ਕੁਮਾਰ)- ਬਲਾਕ ਤਲਵਾੜਾ ਅਧੀਨ ਪੈਂਦੇ ਕੰਢੀ ਖੇਤਰ ਦੇ ਵਸਨੀਕਾਂ ਡਰਾਈਵਰ ਸਰਵਨ ਸਿੰਘ, ਮਨੋਜ ਕੁਮਾਰ, ਬਿਕਰਮ ਸਿੰਘ, ਵਿਕਾਸ ਕੁਮਾਰ ਆਦਿ ਨੇ ਦੱਸਿਆ ਕਿ ਉਨ੍ਹਾਂ ਫਰਵਰੀ ਮਹੀਨੇ ਵਿਚ ਲਾਇਸੰਸ ਬਣਾਉਣ ਲਈ ਸਰਕਾਰੀ ਫ਼ੀਸ ਫਾਈਲ ਦੇ ਨਾਲ ...

ਪੂਰੀ ਖ਼ਬਰ »

ਦਾਣਾ ਮੰਡੀ ਟਾਂਡਾ ਵਿਖੇ ਝੋਨੇ ਦੀ ਖ਼ਰੀਦ ਸ਼ੁਰੂ

ਟਾਂਡਾ ਉੜਮੁੜ, 11 ਅਕਤੂਬਰ (ਭਗਵਾਨ ਸਿੰਘ ਸੈਣੀ)- ਮਾਰਕੀਟ ਕਮੇਟੀ ਟਾਂਡਾ ਅਧੀਨ ਪੈਂਦੀਆਂ ਸਮੂਹ ਦਾਣਾ ਮੰਡੀਆਂ ਵਿਚ ਝੋਨੇ ਦੀ ਖ਼ਰੀਦ ਦੇ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਤੇ ਵੱਖ-ਵੱਖ ਖ਼ਰੀਦ ਏਜੰਸੀਆਂ ਵਲੋਂ ਝੋਨੇ ਦੀ ਖ਼ਰੀਦ ਸ਼ੁਰੂ ਹੋ ਗਈ ਹੈ | ਸੈਕਟਰੀ ...

ਪੂਰੀ ਖ਼ਬਰ »

ਪੰਜਾਬ ਨੈਸ਼ਨਲ ਬੈਂਕ ਵਲੋਂ 'ਰਿਟੇਲ ਲੋਨ' ਕੈਂਪ

ਹੁਸ਼ਿਆਰਪੁਰ, 11 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪੰਜਾਬ ਨੈਸ਼ਨਲ ਬੈਂਕ ਵਲੋਂ 'ਰਿਟੇਲ ਲੋਨ' ਕੈਂਪ ਜਨਰਲ ਮੈਨੇਜਰ ਅੰਚਲ ਤੇ ਪੀ. ਕੇ. ਆਨੰਦ ਦੀ ਅਗਵਾਈ 'ਚ ਲਗਾਇਆ ਗਿਆ | ਇਸ ਮੌਕੇ ਜਨਰਲ ਮੈਨੇਜਰ ਅੰਚਲ ਨੇ ਗਾਹਕਾਂ ਨੂੰ ਕਰਜ਼ੇ ਦੇ ਪੱਤਰ ਜਾਰੀ ਕੀਤੇ | ਇਸ ...

ਪੂਰੀ ਖ਼ਬਰ »

ਐਸ. ਐਸ. ਏ./ਰਮਸਾ ਅਧਿਆਪਕਾਂ ਵਲੋਂ ਰੋਸ ਪ੍ਰਦਰਸ਼ਨ

ਟਾਂਡਾ ਉੜਮੁੜ, 11 ਅਕਤੂਬਰ (ਭਗਵਾਨ ਸਿੰਘ ਸੈਣੀ, ਗੁਰਾਇਆ)- ਐਸ. ਐਸ.ਏ.,/ਰਮਸਾ ਅਧਿਆਪਕਾਂ ਦੀ ਮੀਟਿੰਗ ਸ਼ਿਮਲਾ ਪਹਾੜੀ ਟਾਂਡਾ ਵਿਖੇ ਬਲਾਕ ਪ੍ਰਧਾਨ ਗੁਰਨਾਮ ਸਿੰਘ ਤੇ ਜਨਰਲ ਸਕੱਤਰ ਮਨਦੀਪ ਸਿੰਘ ਦੀ ਅਗਵਾਈ ਵਿਚ ਹੋਈ | ਗੁਰਨਾਮ ਸਿੰਘ ਨੇ ਆਪਣੇ ਸੰਬੋਧਨ ਵਿਚ ਸਰਕਾਰ ...

ਪੂਰੀ ਖ਼ਬਰ »

ਲੱਖੀ ਵਲੋਂ ਦੁਸਹਿਰਾ ਕਮੇਟੀ ਟਾਂਡਾ ਦੇ ਝੰਡੇ ਦੀ ਰਸਮ ਅਦਾ

ਟਾਂਡਾ ਉੜਮੁੜ, 11 ਅਕਤੂਬਰ (ਦੀਪਕ ਬਹਿਲ)- ਦਸਹਿਰਾ ਪ੍ਰਬੰਧਕ ਕਮੇਟੀ ਟਾਂਡਾ ਵਲੋਂ ਸ਼ਹਿਰ ਦੀਆਂ ਧਾਰਮਿਕ ਜਥੇਬੰਦੀਆਂ ਦੇ ਸਹਿਯੋਗ ਨਾਲ ਝੰਡਾ ਚੜ੍ਹਾਉਣ ਦੀ ਰਸਮ ਅਦਾ ਕੀਤੀ ਗਈ, ਜਿਸ ਵਿਚ ਲਖਵਿੰਦਰ ਸਿੰਘ ਲੱਖੀ ਕਮਿਸ਼ਨਰ ਪੰਜਾਬ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ | ...

ਪੂਰੀ ਖ਼ਬਰ »

ਅੱਖਾਂ 'ਚ ਮਿਰਚਾਂ ਪਾ ਕੇ 23 ਹਜ਼ਾਰ ਲੁੱਟੇ

ਸੈਲਾ ਖ਼ੁਰਦ, 11 ਅਕਤੂਬਰ (ਹਰਵਿੰਦਰ ਸਿੰਘ ਬੰਗਾ)- ਪੈਸਰਾ ਚੋਈ ਵਿਖੇ ਲੁਟੇਰਿਆਂ ਵਲੋਂ ਅੱਖਾਂ 'ਚ ਮਿਰਚਾਂ ਪਾ ਕੇ ਮੋਟਰਸਾਈਕਲ ਸਵਾਰ ਨੂੰ ਲੁੱਟਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਪਰਮਜੀਤ ਸਿੰਘ ਪੁੱਤਰ ਧਰਮ ਰਾਜ ਵਾਸੀ ਪਿੰਡ ਮਜਾਰਾ ਡੀਗਰੀਆ ਰੋਜ਼ ਦੀ ਤਰ੍ਹਾਂ ...

ਪੂਰੀ ਖ਼ਬਰ »

ਸ੍ਰੀ ਗੁਰੂ ਰਾਮਦਾਸ ਕਾਲਜ ਆਫ਼ ਨਰਸਿੰਗ ਵਲੋਂ ਪ੍ਰਦਰਸ਼ਨੀ

ਹੁਸ਼ਿਆਰਪੁਰ, 11 ਅਕਤੂਬਰ (ਬਲਜਿੰਦਰਪਾਲ ਸਿੰਘ)- ਸ੍ਰੀ ਗੁਰੂ ਰਾਮਦਾਸ ਕਾਲਜ ਆਫ਼ ਨਰਸਿੰਗ ਵਲੋਂ 'ਵਰਲਡ ਮੈਂਟਲ ਹੈਲਥ ਡੇ' ਮੌਕੇ ਕਾਲਜ ਦੀ ਚੇਅਰਪਰਸਨ ਬੀਬੀ ਦਵਿੰਦਰ ਕੌਰ ਔਲਖ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸਿਵਲ ਹਸਪਤਾਲ ਹੁਸ਼ਿਆਰਪੁਰ ਵਿਖੇ 'ਯੰਗ ਪਿਊਪਲ ਐਾਡ ...

ਪੂਰੀ ਖ਼ਬਰ »

ਭਾਰਤ ਵਿਕਾਸ ਪ੍ਰੀਸ਼ਦ ਵਲੋਂ ਲੋੜਵੰਦ ਪਰਿਵਾਰ ਦੀ ਸਹਾਇਤਾ

ਹੁਸ਼ਿਆਰਪੁਰ, 11 ਅਕਤੂਬਰ (ਹਰਪ੍ਰੀਤ ਕੌਰ)- ਭਾਰਤ ਵਿਕਾਸ ਪਰਿਸ਼ਦ ਵਲੋਂ ਇਕ ਜ਼ਰੂਰਤਮੰਤ ਪਰਿਵਾਰ ਨੂੰ ਲੜਕੀ ਦੇ ਵਿਆਹ ਲਈ ਲੋੜੀਂਦਾ ਸਾਮਾਨ ਦਿੱਤਾ ਗਿਆ | ਪਰਿਸ਼ਦ ਦੇ ਪ੍ਰਧਾਨ ਸੰਜੀਵ ਅਰੋੜਾ ਨੇ ਦੱਸਿਆ ਕਿ ਸਾਬਕਾ ਕੌਾਸਲਰ ਖਰੈਤੀ ਲਾਲ ਕਤਨਾ ਨੇ ਸੰਸਥਾ ਨਾਲ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX