ਤਾਜਾ ਖ਼ਬਰਾਂ


ਯਮੁਨਾ 'ਚ 2 ਵਿਦਿਆਰਥੀਆਂ ਦੇ ਡੁੱਬਣ ਨਾਲ ਮੌਤ
. . .  1 day ago
ਪੁਲਵਾਮਾ 'ਚ ਸੀ ਆਰ ਪੀ ਐਫ ਕੈਂਪ 'ਤੇ ਅੱਤਵਾਦੀਆਂ ਦਾ ਹਮਲਾ
. . .  1 day ago
ਇੰਡੋ-ਨੇਪਾਲ ਬਾਰਡਰ ਤੋਂ 50 ਲੱਖ ਦੀ ਹੈਰੋਇਨ ਨਾਲ 2 ਤਸਕਰ ਕਾਬੂ
. . .  1 day ago
ਅਫ਼ਗ਼ਾਨਿਸਤਾਨ: ਗੱਠਜੋੜ ਸੈਨਾ ਦੇ ਹਵਾਈ ਹਮਲੇ 'ਚ ਮਾਰੇ ਗਏ 13 ਅੱਤਵਾਦੀ
. . .  1 day ago
ਕਾਬੁਲ, 15 ਅਕਤੂਬਰ - ਅਫ਼ਗ਼ਾਨਿਸਤਾਨ ਦੇ ਦੱਖਣ-ਪੂਰਬੀ ਗਜਨੀ ਸੂਬੇ 'ਚ ਸੋਮਵਾਰ ਨੂੰ ਗੱਠਜੋੜ ਸੈਨਾ ਦੇ ਹਵਾਈ ਹਮਲਿਆਂ 'ਚ ਘੱਟ ਤੋਂ ਘੱਟ 13 ਅੱਤਵਾਦੀ ਮਾਰੇ ਗਏ । ਇਹ ਜਾਣਕਾਰੀ ਅਫ਼ਗਾਨੀ ਰੱਖਿਆ ਮੰਤਰਾਲੇ ਦੇ ਸੂਤਰਾਂ ਵੱਲੋਂ ਦਿੱਤੀ ਗਈ....
10 ਕਿੱਲੋ ਅਫ਼ੀਮ ਸਮੇਤ ਦੋ ਕਾਬੂ
. . .  1 day ago
ਰਾਏਕੋਟ, 15 ਅਕਤੂਬਰ (ਨਾਮਪ੍ਰੀਤ ਸਿੰਘ ਗੋਗੀ, ਸੁਸ਼ੀਲ) - ਪੁਲਿਸ ਜ਼ਿਲ੍ਹਾ ਲੁਧਿਆਣਾ ਵੱਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਰਾਏਕੋਟ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਹਾਸਲ ਹੋਈ ਜਦੋਂ ਥਾਨਾ ਸਦਰ ਰਾਏਕੋਟ ਦੀ ਪੁਲਿਸ ਨੇ ਦੋ ਵਿਅਕਤੀਆਂ ਨੂੰ 10 ਕਿੱਲੋ ....
ਰੂਸ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  1 day ago
ਮਾਸਕੋ, 15 ਅਕਤੂਬਰ - ਰੂਸ ਦੇ ਪੂਰਬੀ ਤਟ 'ਤੇ ਅੱਜ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਸਕੇਲ 'ਤੇ ਇਸ ਭੂਚਾਲ ਦੀ ਤੀਬਰਤਾ 5.8 ਮਾਪੀ ਗਈ ਹੈ। ਹਾਲਾਂਕਿ ਇਸ ਭੂਚਾਲ ਕਾਰਨ ਕਿਸੇ ਤਰ੍ਹਾਂ ਦੇ ਜਾਨੀ ਮਾਲੀ ਨੁਕਸਾਨ ਦੀ ਕੋਈ ਖ਼ਬਰ ਨਹੀਂ....
ਕੋਲਕਾਤਾ 'ਚ ਕੈਮੀਕਲ ਫ਼ੈਕਟਰੀ ਨੂੰ ਲੱਗੀ ਭਿਆਨਕ ਅੱਗ
. . .  1 day ago
ਬੈਂਗਲੁਰੂ, 15 ਅਕਤੂਬਰ - ਕੋਲਕਾਤਾ ਦੇ ਟਾਂਗਰਾ ਇਲਾਕੇ 'ਚ ਕੈਮੀਕਲ ਫ਼ੈਕਟਰੀ ਨੂੰ ਭਿਆਨਕ ਅੱਗ ਲੱਗਣ ਦੀ ਖ਼ਬਰ ਹੈ । ਮੌਕੇ 'ਤੋ ਪਹੁੰਚੀਆਂ ਅੱਗ ਬੁਝਾਊ ਦਸਤੇ ਦੀਆਂ ਤਿੰਨ ਗੱਡੀਆਂ ਵੱਲੋਂ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਫਿਲਹਾਲ ਕਿਸੇ ਜਾਨੀ ....
ਉਤਰਾਖੰਡ : ਨਗਰ ਨਿਗਮ ਚੋਣਾਂ ਦਾ ਐਲਾਨ
. . .  1 day ago
ਦੇਹਰਾਦੂਨ, 15 ਅਕਤੂਬਰ - ਉਤਰਾਖੰਡ 'ਚ ਨਗਰ ਨਿਗਮ ਦੀਆਂ ਚੋਣਾਂ ਦੀ ਤਾਰੀਕ ਦਾ ਐਲਾਨ ਹੋ ਚੁੱਕਾ ਹੈ। 18 ਨਵੰਬਰ ਨੂੰ ਇਨ੍ਹਾਂ ਚੋਣਾਂ ਲਈ ਵੋਟਿੰਗ ਹੋਵੇਗੀ ਅਤੇ 20 ਨਵੰਬਰ ਨੂੰ ਨਤੀਜੇ ਐਲਾਨੇ ਜਾਣਗੇ। ਜਾਣਕਾਰੀ ਲਈ ਦੱਸ ਦੇਈਏ ਕਿ 92 'ਚੋਂ 84 ਨਗਰ ...
ਮੰਤਰੀ ਸਿੰਗਲਾ ਨੇ ਹਲਕਾ ਰਾਏਕੋਟ ਦੀਆਂ ਦੋ ਸੜਕਾਂ ਦੀ ਮੁਰੰਮਤ ਦੇ ਕੰਮਾਂ ਦਾ ਰੱਖਿਆ ਨੀਂਹ ਪੱਥਰ
. . .  1 day ago
ਰਾਏਕੋਟ, 15 ਅਕਤੂਬਰ (ਨਾਮ ਪ੍ਰੀਤ ਸਿੰਘ ਗੋਗੀ, ਸੁਸ਼ੀਲ) - ਹਲਕਾ ਰਾਏਕੋਟ ਦੀਆਂ ਦੋ ਮਹੱਤਵਪੂਰਨ ਸੜਕਾਂ ਰਾਏਕੋਟ ਤੋਂ ਜਗਰਾਉਂ ਅਤੇ ਹਲਵਾਰਾ ਤੋਂ ਪੱਖੋਵਾਲ ਤੱਕ ਦਾ ਨਿਰਮਾਣ ਕਾਰਜ ਅੱਜ ਲੋਕ ਨਿਰਮਾਣ ਅਤੇ ਸੂਚਨਾ ਤਕਨਾਲੋਜੀ ਮੰਤਰੀ ਵਿਜੈ ਇੰਦਰਾ ਸਿੰਗਲਾ....
ਭਾਜਪਾ ਦਾ ਅਸਲ ਨਾਅਰਾ 'ਬੇਟੀ ਪੜ੍ਹਾਓ ਤੇ ਬੇਟੀ ਨੂੰ ਭਾਜਪਾ ਦੇ ਐੱਮ. ਐੱਲ. ਏ. ਤੋਂ ਬਚਾਓ' ਹੋਣਾ ਚਾਹੀਦੈ- ਰਾਹੁਲ
. . .  1 day ago
ਭੋਪਾਲ, 15 ਅਕਤੂਬਰ- ਮੱਧ ਪ੍ਰਦੇਸ਼ 'ਚ ਵਿਧਾਨ ਸਭਾ ਚੋਣਾਂ ਦੇ ਪ੍ਰਚਾਰ 'ਤੇ ਨਿਕਲੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਤਿੱਖਾ ਹਮਲਾ ਬੋਲਿਆ। ਰਾਹੁਲ ਨੇ ਕਿਹਾ ਕਿ ਮੋਦੀ ਦੇ ਦਿਲ 'ਚ ਦੱਬੇ-ਕੁਚਲੇ ਲੋਕਾਂ ਲਈ ਥਾਂ ਨਹੀਂ ਹੈ। ਉਹ...
ਦਿੱਲੀ ਹਾਈਕੋਰਟ ਨੇ ਦਿੱਤੇ ਤਿਹਾੜ ਜੇਲ੍ਹ 'ਚ ਸੀ.ਸੀ.ਟੀ.ਵੀ. ਕੈਮਰੇ ਲਗਾਉਣ ਦੇ ਹੁਕਮ
. . .  1 day ago
ਨਵੀਂ ਦਿੱਲੀ, 15 ਅਕਤੂਬਰ - ਦਿੱਲੀ ਹਾਈਕੋਰਟ ਨੇ ਤਿਹਾੜ ਜੇਲ੍ਹ 'ਚ ਸੀ.ਸੀ.ਟੀ.ਵੀ. ਕੈਮਰੇ ਲਗਾਉਣ ਦੇ ਹੁਕਮ ਦਿੱਤੇ ਹਨ। ਇਸ ਸੰਬੰਧੀ ਹਾਈਕੋਰਟ ਨੇ ਤਿਹਾੜ ਜੇਲ੍ਹ ਦੇ ਡੀ.ਜੀ. ਅਤੇ ਪੀ.ਡਬਲਯੂ.ਡੀ. ਦੇ ਸਕੱਤਰ ਨੂੰ ਕੈਮਰਿਆਂ ਨੂੰ ਲਗਾਉਣ ਸੰਬੰਧੀ ਇਕ ਬੈਠਕ ਕਰਨ....
ਜੰਮੂ-ਕਸ਼ਮੀਰ 'ਚ ਪੁਲਿਸ ਕਰਮਚਾਰੀਆਂ ਤੋਂ ਬੰਦੂਕਾਂ ਖੋਹ ਕੇ ਫ਼ਰਾਰ ਹੋਏ ਅੱਤਵਾਦੀ
. . .  1 day ago
ਸ੍ਰੀਨਗਰ, 15 ਅਕਤੂਬਰ- ਜੰਮੂ-ਕਸ਼ਮੀਰ ਦੇ ਬਡਗਾਮ ਜ਼ਿਲ੍ਹੇ 'ਚ ਸ਼ੱਕੀ ਅੱਤਵਾਦੀ ਇੱਕ ਸੇਵਾ ਮੁਕਤ ਪੁਲਿਸ ਕਰਮਚਾਰੀ ਦੀ ਸੁਰੱਖਿਆ 'ਚ ਤਾਇਨਾਤ ਪੁਲਿਸ ਕਰਮਚਾਰੀਆਂ ਤੋਂ ਦੋ ਬੰਦੂਕਾਂ ਖੋਹ ਕੇ ਫ਼ਰਾਰ ਹੋ ਗਏ। ਇੱਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਬੀਤੀ ਰਾਤ ....
ਪਰਾਲੀ ਮਾਮਲੇ 'ਤੇ ਬੋਲੇ ਕੈਪਟਨ- ਕਿਸਾਨਾਂ ਨੂੰ ਮੁਆਵਜ਼ਾ ਦੇਣ ਦੀ ਅਪੀਲ ਦਾ ਕੇਂਦਰ ਸਰਕਾਰ ਨਹੀਂ ਦੇ ਰਹੀ ਕੋਈ ਜਵਾਬ
. . .  1 day ago
ਚੰਡੀਗੜ੍ਹ, 15 ਅਕਤੂਬਰ- ਪੰਜਾਬ 'ਚ ਪਰਾਲੀ ਸਾੜਨ ਦੇ ਮੁੱਦੇ 'ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਪਰਾਲੀ ਸਾੜਨ ਵਾਲੇ ਕਿਸਾਨਾਂ ਵਿਰੁੱਧ ਕਾਰਵਾਈ ਲਈ ਉਹ ਕਾਨੂੰਨੀ ਤੌਰ 'ਤੇ ਬੱਝੇ ਹੋਏ ਹਨ। ਉਨ੍ਹਾਂ ਕਿਹਾ ਕਿ ਪਰਾਲੀ ਦੇ ਸੜਨ ਕਾਰਨ ਪੈਦਾ ਹੋਣ ਵਾਲੀ...
ਸ਼ਰਾਬ ਦੀ ਫੈਕਟਰੀ 'ਚ ਧਮਾਕੇ ਕਾਰਨ ਇੱਕ ਦੀ ਮੌਤ, ਇੱਕ ਜ਼ਖ਼ਮੀ
. . .  1 day ago
ਦਸੂਹਾ, 15 ਅਕਤੂਬਰ (ਚੰਦਨ ਕੌਸ਼ਲ)- ਏ. ਬੀ. ਸ਼ੂਗਰ ਮਿੱਲ ਦਸੂਹਾ ਵਿਖੇ ਅੱਜ ਸ਼ਰਾਬ ਦੀ ਇੱਕ ਫੈਕਟਰੀ ਦੇ ਬਾਇਲਰ 'ਚ ਅਚਾਨਕ ਧਮਾਕਾ ਹੋ ਗਿਆ। ਇਸ ਹਾਦਸੇ 'ਚ ਇੱਕ ਵਿਅਕਤੀ ਦੀ ਮੌਤ ਹੋ ਗਈ, ਜਦਕਿ ਇੱਕ ਹੋਰ ਜ਼ਖ਼ਮੀ ਹੋ ਗਿਆ। ਧਮਾਕਾ ਕਿਸ ਤਰ੍ਹਾਂ ਦਾ ਹੋਇਆ...
ਉੱਤਰ ਪ੍ਰਦੇਸ਼ 'ਚ ਵਾਪਰੇ ਦਰਦਨਾਕ ਸੜਕ ਹਾਦਸੇ 'ਚ ਚਾਰ ਦੀ ਮੌਤ
. . .  1 day ago
ਲਖਨਊ, 15 ਅਕਤੂਬਰ- ਉੱਤਰ ਪ੍ਰਦੇਸ਼ 'ਚ ਆਗਰਾ-ਲਖਨਊ ਐਕਸਪ੍ਰੈੱਸਵੇਅ 'ਤੇ ਅੱਜ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ 'ਚ ਚਾਰ ਲੋਕਾਂ ਦੀ ਮੌਤ ਹੋ ਗਈ। ਉੱਥੇ ਹੀ ਇਸ ਹਾਦਸੇ 'ਚ ਪੰਜ ਲੋਕ ਜ਼ਖ਼ਮੀ ਵੀ ਹੋਏ ਹਨ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ 'ਚ ਦਾਖ਼ਲ....
ਕੈਪਟਨ ਨੇ ਪੰਜਾਬ 'ਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਘਟਾਉਣ ਤੋਂ ਕੀਤਾ ਇਨਕਾਰ
. . .  1 day ago
ਲੁਟੇਰਿਆਂ ਨੇ ਦਿਨ-ਦਿਹਾੜੇ ਮੈਨੇਜਰ ਨੂੰ ਗੋਲੀ ਮਾਰ ਕੇ ਲੁੱਟੇ ਲੱਖਾਂ ਰੁਪਏ
. . .  1 day ago
ਕਸ਼ਮੀਰੀ ਵਿਦਿਆਰਥੀਆਂ ਦਾ ਅਲੀਗੜ੍ਹ ਮੁਸਲਿਮ ਯੂਨੀਵਰਸਿਟੀ ਨੂੰ ਛੱਡਣਾ ਮੰਦਭਾਗਾ - ਓਵੈਸੀ
. . .  1 day ago
ਆਉਂਦੇ ਵਿਧਾਨ ਸਭਾ ਸੈਸ਼ਨ 'ਚ ਅਧਿਆਪਕਾਂ ਦੇ ਮਸਲੇ 'ਤੇ ਕੀਤਾ ਜਾਵੇਗਾ ਵਿਚਾਰ-ਵਟਾਂਦਰਾ- ਕੈਪਟਨ
. . .  1 day ago
ਐੱਮ. ਜੇ. ਅਕਬਰ ਨੇ ਪ੍ਰਿਯਾ ਰਮਾਣੀ 'ਤੇ ਕੀਤਾ ਮਾਣਹਾਨੀ ਦਾ ਕੇਸ
. . .  1 day ago
ਪੰਜਾਬ ਦੇ ਸਟੇਟ ਐਵਾਰਡ ਪ੍ਰਾਪਤ 40 ਅਧਿਆਪਕਾਂ ਨੂੰ ਇਕ ਸਾਲ ਬੀਤ ਜਾਣ ਦੇ ਬਾਵਜੂਦ ਨਹੀਂ ਮਿਲੀ ਇਨਾਮੀ ਰਾਸ਼ੀ
. . .  1 day ago
ਸਕੂਲੀ ਬੱਸ ਪਲਟਣ ਕਾਰਨ ਇੱਕ ਦੀ ਮੌਤ
. . .  1 day ago
ਨਗਰ ਕੌਂਸਲ ਰਾਏਕੋਟ ਦੇ ਪ੍ਰਧਾਨ ਦੀ ਬਰਖ਼ਾਸਤਗੀ ਮਾਮਲੇ 'ਚ ਹਾਈਕੋਰਟ ਵੱਲੋਂ ਰੋਕ
. . .  1 day ago
2032 ਓਲੰਪਿਕ ਖੇਡਾਂ ਦੀ ਮੇਜ਼ਬਾਨੀ ਲਈ ਉੱਤਰੀ ਕੋਰੀਆ ਅਤੇ ਦੱਖਣੀ ਕੋਰੀਆ ਵਿਚਾਲੇ ਹੋਵੇਗੀ ਮੁਲਾਕਾਤ
. . .  1 day ago
ਕੱਲ੍ਹ ਹੋਵੇਗੀ ਆਮ ਆਦਮੀ ਪਾਰਟੀ ਦੀ ਕੋਰ ਕਮੇਟੀ ਦੀ ਬੈਠਕ
. . .  1 day ago
ਉੜੀਸਾ 'ਚ ਨਿਰਮਾਣ ਅਧੀਨ ਪੁਲ ਦੇ ਢਹਿ ਢੇਰੀ ਹੋਣ ਕਾਰਨ 14 ਮਜ਼ਦੂਰ ਜ਼ਖਮੀ
. . .  1 day ago
ਐੱਨ. ਆਈ. ਏ. ਵਲੋਂ ਖ਼ੁਲਾਸਾ, ਹਾਫ਼ਿਜ਼ ਸਈਦ ਦੇ ਪੈਸੇ ਨਾਲ ਹਰਿਆਣਾ 'ਚ ਬਣੀ ਮਸਜਿਦ
. . .  1 day ago
ਸਤੰਬਰ 'ਚ 5.13 ਫ਼ੀਸਦੀ 'ਤੇ ਪਹੁੰਚੀ ਮੁਦਰਾਸਫੀਤੀ ਦਰ
. . .  1 day ago
ਉਤਰਾਖੰਡ 'ਚ ਵਾਪਰੇ ਭਿਆਨਕ ਸੜਕ ਹਾਦਸੇ 'ਚ 4 ਲੋਕਾਂ ਦੀ ਮੌਤ
. . .  1 day ago
ਕੈਪਟਨ ਵੱਲੋਂ ਗੁਰੂ ਨਗਰੀ 'ਚ 5 ਪੁਲਾਂ ਤੇ ਖੇਡ ਅਕੈਡਮੀ ਦੇ ਨਿਰਮਾਣ ਕਾਰਜਾਂ ਦਾ ਉਦਘਾਟਨ
. . .  1 day ago
ਪਟਿਆਲਾ : ਭੁੱਖ ਹੜਤਾਲ 'ਤੇ ਬੈਠੀ ਅਧਿਆਪਕਾਂ ਦੀ ਵਿਗੜੀ ਹਾਲਤ, ਹਸਪਤਾਲ 'ਚ ਦਾਖਲ
. . .  1 day ago
ਭਾਰਤੀ ਖੇਤਰ 'ਚ ਦਾਖ਼ਲ ਹੋਏ ਫੌਜੀ ਚੀਨੀ
. . .  1 day ago
ਪਟਿਆਲਾ ਵਿਖੇ ਅਧਿਆਪਕਾਂ ਵੱਲੋਂ ਲਾਏ ਪੱਕੇ ਮੋਰਚੇ ਨੂੰ ਸਮਰਥਨ ਦੇਣ ਪਹੁੰਚੇ ਸੁਰਜੀਤ ਸਿੰਘ ਰੱਖੜਾ
. . .  1 day ago
ਸੜਕ ਹਾਦਸੇ 'ਚ 2 ਨੌਜਵਾਨਾਂ ਦੀ ਮੌਤ
. . .  1 day ago
ਭਾਰਤੀ ਕਿਸਾਨ ਯੂਨੀਅਨ ਵਲੋਂ 21 ਅਕਤੂਬਰ ਨੂੰ ਅਧਿਆਪਕਾਂ ਦੀ ਹੋਣ ਵਾਲੀ ਰੈਲੀ 'ਚ ਪੂਰਨ ਸਾਥ ਦੇਣ ਦਾ ਐਲਾਨ
. . .  1 day ago
ਫਲਾਈਓਵਰਾਂ ਅਤੇ ਸਪੋਰਟਸ ਅਕੈਡਮੀ ਦਾ ਉਦਘਾਟਨ ਕਰਨ ਲਈ ਅੰਮ੍ਰਿਤਸਰ ਪਹੁੰਚੇ ਕੈਪਟਨ
. . .  1 day ago
ਕੱਲ੍ਹ ਤੋਂ ਸਵੇਰੇ 9 ਵਜੇ ਖੁੱਲ੍ਹਣਗੇ ਪੰਜਾਬ ਦੇ ਸਿਹਤ ਕੇਂਦਰ
. . .  1 day ago
ਕੈਨੇਡਾ 'ਚ ਵਾਪਰੇ ਸੜਕ ਹਾਦਸੇ 'ਚ ਪੰਜਾਬੀ ਨੌਜਵਾਨ ਦੀ ਮੌਤ
. . .  1 day ago
ਝਾਰਖੰਡ ਕੋਲਾ ਘਪਲਾ ਮਾਮਲਾ : ਨਵੀਨ ਜਿੰਦਲ ਸਮੇਤ 14 ਲੋਕਾਂ ਨੂੰ ਮਿਲੀ ਜ਼ਮਾਨਤ
. . .  1 day ago
ਨਨ ਜਬਰ ਜਨਾਹ ਮਾਮਲਾ : ਫਰੈਂਕੋ ਮੁਲੱਕਲ ਨੂੰ ਮਿਲੀ ਜ਼ਮਾਨਤ
. . .  1 day ago
ਏਅਰ ਇੰਡੀਆ ਦੀ ਉਡਾਣ 'ਚ ਵਾਪਰਿਆ ਹਾਦਸਾ, ਦਰਵਾਜ਼ਾ ਬੰਦ ਕਰਦੇ ਸਮੇਂ ਜਹਾਜ਼ 'ਚੋਂ ਡਿੱਗੀ ਏਅਰ ਹੋਸਟਸ
. . .  1 day ago
ਡਾਲਰ ਦੇ ਮੁਕਾਬਲੇ ਰੁਪਏ 'ਚ ਕਮਜ਼ੋਰੀ ਜਾਰੀ, 73.80 ਦੇ ਪੱਧਰ 'ਤੇ ਖੁੱਲ੍ਹਿਆ
. . .  1 day ago
ਗੁਜਰਾਤ ਦੇ ਮੁੱਖ ਮੰਤਰੀ ਰੁਪਾਣੀ ਨੇ ਯੋਗੀ ਨਾਲ ਕੀਤੀ ਮੁਲਾਕਾਤ
. . .  1 day ago
ਅਮਿਤਾਭ ਚੌਧਰੀ ਕਰਨਗੇ ਆਈ.ਸੀ.ਸੀ ਮੀਟਿੰਗ 'ਚ ਭਾਰਤ ਦੀ ਅਗਵਾਈ
. . .  1 day ago
ਪੱਤਰਕਾਰ 'ਤੇ ਹਮਲਾ ਕਰਨ ਵਾਲੇ 4 ਦੋਸ਼ੀ ਗ੍ਰਿਫ਼ਤਾਰ
. . .  1 day ago
ਸੋਨੇ ਦੇ 2 ਕਿੱਲੋ ਗਹਿਣਿਆਂ ਸਮੇਤ ਤਸਕਰ ਗ੍ਰਿਫ਼ਤਾਰ
. . .  1 day ago
ਪ੍ਰਧਾਨ ਮੰਤਰੀ ਗਲੋਬਲ ਤੇਲ ਤੇ ਗੈਸ ਕੰਪਨੀ ਦੇ ਸੀ.ਈ.ਓਜ਼ ਨਾਲ ਕਰਨਗੇ ਮੀਟਿੰਗ
. . .  1 day ago
ਰਾਹੁਲ ਗਾਂਧੀ ਅੱਜ ਤੋਂ ਦੋ ਦਿਨ ਮੱਧ ਪ੍ਰਦੇਸ਼ ਦੌਰੇ 'ਤੇ
. . .  1 day ago
ਦਮਦਮ ਧਮਾਕਾ ਮਾਮਲੇ 'ਚ ਮ੍ਰਿਤਕਾਂ ਦੀ ਗਿਣਤੀ ਹੋਈ ਤਿੰਨ
. . .  1 day ago
ਪੰਜਾਬ 'ਚ ਅਧਿਆਪਕ ਅੱਜ ਡਿਊਟੀ ਦੌਰਾਨ ਲਗਾਉਣਗੇ ਕਾਲੇ ਬਿੱਲੇ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 26 ਅੱਸੂ ਸੰਮਤ 550
ਿਵਚਾਰ ਪ੍ਰਵਾਹ: ਲੋਕਤੰਤਰ ਵਿਚ ਫ਼ਰਜ਼ਾਂ ਦੀ ਪਾਲਣਾ ਜ਼ਿਆਦਾ ਜ਼ਰੂਰੀ ਹੈ। -ਅਚਾਰੀਆ ਨਰਿੰਦਰ ਦੇਵ

ਜਗਰਾਓਂ

ਸ਼ਹਿਰ ਅੰਦਰ ਪਾਰਦਰਸ਼ੀ ਢੰਗ ਨਾਲ ਵਿਕਾਸ ਕਾਰਜ ਹੋਣਗੇ-ਸਾਂਸਦ ਬਿੱਟੂ

ਜਗਰਾਉਂ, 11 ਅਕਤੂਬਰ (ਹਰਵਿੰਦਰ ਸਿੰਘ ਖ਼ਾਲਸਾ)-ਨਗਰ ਕੌਾਸਲ ਜਗਰਾਉਂ ਦੇ ਵਾਰਡਾਂ ਅੰਦਰ ਕੀਤੇ ਜਾਣ ਵਾਲੇ ਵਿਕਾਸ ਕਾਰਜਾਂ 'ਤੇ ਇਕ-ਇਕ ਪੈਸਾ ਪਾਰਦਰਸ਼ੀ ਢੰਗ ਨਾਲ ਖ਼ਰਚਿਆ ਜਾਵੇਗਾ | ਠੇਕੇਦਾਰਾਂ ਨੂੰ ਕੀਤੇ ਕੰਮਾਂ ਦੀ ਤਦ ਤਕ ਅਦਾਇਗੀ ਨਹੀਂ ਕੀਤੀ ਜਾਵੇਗੀ, ਜਦ ਤੱਕ ਉਸ ਵਾਰਡ ਨਾਲ ਸਬੰਧਿਤ ਕੌਾਸਲਰ ਕੀਤੇ ਕੰਮਾਂ ਦੀ ਤਸੱਲੀ ਨਹੀਂ ਪ੍ਰਗਟਾਉਂਦੇ | ਇਹ ਵਿਚਾਰ ਨਗਰ ਕੌਾਸਲ ਜਗਰਾਉਂ ਵਿਖੇ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਪੱਤਰਕਾਰਾਂ ਨਾਲ ਗਲਬਾਤ ਕਰਦਿਆਂ ਪ੍ਰਗਟਾਏ | ਉਹ ਅੱਜ ਐਮ.ਪੀ. ਦੇ ਅਖਤਿਆਰੀ ਕੋਟੇ ਨਾਲ ਸ਼ਹਿਰ ਦੀਆਂ ਪੰਜ ਪਾਰਕਾਂ ਵਿਖੇ ਬਣਾਏ ਓਪਨ ਜਿੰਮ, ਦੋ ਸਕੂਲਾਂ ਲਈ ਕਮਰਿਆਂ ਤੇ ਸੋਲਰ ਲਾਇਟਾਂ ਅਤੇ ਸ਼ਮਸ਼ਾਨਘਾਟ ਵਿਖੇ ਬਣੇ ਸ਼ੈੱਡ ਦਾ ਉਦਘਾਟਨ ਕਰਨ ਲਈ ਇਥੇ ਪਹੁੰਚੇ ਸਨ | ਉਨ੍ਹਾਂ ਨਗਰ ਕੌਾਸਲ ਦੇ ਕੌਾਸਲਰਾਂ ਤੇ ਅਧਿਕਾਰੀਆਂ ਨਾਲ ਸ਼ਹਿਰ ਦੀ ਸਥਿਤੀ ਪ੍ਰਤੀ ਵੀ ਮੀਟਿੰਗ ਕੀਤੀ | ਸਾਂਸਦ ਬਿੱਟੂ ਨੇ ਕਿਹਾ ਕਿ ਸੀਵਰੇਜ਼ ਤੇ ਵਾਟਰ ਸਪਲਾਈ ਦੀਆਂ ਪਾਇਪਾਂ ਪਾਉਣ ਉਪਰੰਤ ਹੀ ਸ਼ਹਿਰ ਦੀਆਂ ਗਲੀਆਂ ਨਾਲੀਆਂ ਪੱਕੀਆਂ ਕੀਤੀਆਂ ਜਾਣਗੀਆਂ | ਸ਼ਹਿਰ ਦੀਆਂ ਸੜਕਾਂ ਦੇ ਮਾੜੇ ਹਾਲ 'ਤੇ ਉਨ੍ਹਾਂ ਕਿਹਾ ਕਿ ਫਿਲੀਗੇਟ ਰੋਡ ਤੋਂ ਭਦਰਕਾਲੀ ਮੰਦਿਰ ਤੱਕ ਜੋ ਸ਼ਹਿਰ ਦਾ ਬਾਈਪਾਸ ਜਾਣਿਆ ਜਾਂਦਾ ਹੈ, ਨੂੰ 48 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਜਾ ਰਿਹਾ ਹੈ | ਮੁੱਖ ਸੜਕਾਂ 'ਤੇ ਪੈਚ ਵਰਕ ਕੀਤਾ ਜਾਵੇਗਾ | ਸਟਰੀਟ ਲਾਇਟਾਂ ਬਾਰੇ ਉਨ੍ਹਾਂ ਆਖਿਆ ਕਿ ਠੇਕੇਦਾਰ ਦੀਆਂ ਮਨਮਾਨੀਆਂ ਪ੍ਰਤੀ ਸ਼ਿਕਾਇਤਾਂ ਆਈਆਂ ਹਨ, ਜਿਸ ਦੀ ਪੜਤਾਲ ਕੀਤੀ ਜਾਵੇਗੀ | ਉਨ੍ਹਾਂ ਮੰਨਿਆ ਕਿ ਜਿਨ੍ਹਾਂ ਪੈਸਾ ਜਗਰਾਉਂ ਸ਼ਹਿਰ ਅੰਦਰ ਲਾਇਟਾਂ ਲਈ ਆਇਆ ਹੈ ਉਸ ਨਾਲ ਤਾਂ ਪੂਰੀ ਦਿੱਲੀ ਨੂੰ ਜਗਮਗ-ਜਗਮਗ ਕੀਤਾ ਜਾ ਸਕਦਾ ਹੈ, ਜਦਕਿ 14 ਕਿਲੋਮੀਟਰ ਦਾ ਜਗਰਾਉਂ ਸ਼ਹਿਰ ਅੰਦਰ ਸੂਰਜ ਛੁੱਪਣ ਤੋਂ ਬਾਅਦ ਹਨੇਰਾ ਛਾ ਜਾਂਦਾ ਹੈ | ਜੀ.ਟੀ ਰੋਡ 'ਤੇ ਬਣੇ ਪੁੱਲਾਂ ਪ੍ਰਤੀ ਉਨ੍ਹਾਂ ਕਿਹਾ ਕਿ ਜਦ ਤੱਕ ਸਾਰੇ ਅਧੂਰੇ ਪਏ ਕੰਮ ਪੂਰੇ ਨਹੀਂ ਹੋ ਜਾਂਦੇ ਤਦ ਤਕ ਠੇਕੇਦਾਰ ਨੂੰ ਟੋਲ ਪਲਾਜ਼ਾ ਚਾਲੂ ਨਹੀਂ ਕਰਨ ਦਿੱਤਾ ਜਾਵੇਗਾ | ਉਨ੍ਹਾਂ ਨਗਰ ਕੌਾਸਲ ਦੇ ਸੀਨੀਅਰ ਵਾਈਸ ਪ੍ਰਧਾਨ ਤੇ ਵਾਈਸ ਪ੍ਰਧਾਨ ਦੇ ਇਕ ਸਾਲ ਤੋਂ ਪਏ ਖਾਲੀ ਪਦਾਂ ਦੀ ਜਲਦ ਤੋਂ ਜਲਦ ਚੋਣ ਕਰਵਾਉਣ ਲਈ ਸਾਬਕਾ ਮੰਤਰੀ ਮਲਕੀਤ ਸਿੰਘ ਦਾਖਾ ਤੇ ਪ੍ਰਧਾਨ ਕਲਿਆਣ ਨੂੰ ਕਿਹਾ ਗਿਆ | ਉਨ੍ਹਾਂ ਕਿਹਾ ਕਿ ਸ਼ਹਿਰ ਦੇ ਵਿਕਾਸ ਲਈ ਜਲਦ ਹੀ 24 ਕਰੋੜ ਰੁਪਏ ਦਿੱਤੇ ਜਾ ਰਹੇ ਹਨ | ਇਸ ਮੌਕੇ ਸਾਬਕਾ ਮੰਤਰੀ ਮਲਕੀਤ ਸਿੰਘ ਦਾਖਾ, ਨਗਰ ਕੌਾਸਲ ਪ੍ਰਧਾਨ ਚਰਨਜੀਤ ਕੌਰ ਕਲਿਆਣ, ਬਲਾਕ ਸੰਮਤੀ ਮੈਂਬਰ ਸਤਿੰਦਰਪਾਲ ਸਿੰਘ ਕਾਕਾ ਗਰੇਵਾਲ, ਅਮਰ ਨਾਥ ਕਲਿਆਣ, ਕਰਨਜੀਤ ਸਿੰਘ ਸੋਨੀ ਗਾਲਿਬ, ਕਰਮਜੀਤ ਸਿੰਘ ਕੈਂਥ, ਰਵਿੰਦਰ ਸੱਭਰਵਾਲ, ਰਾਜ ਭਾਰਦਵਾਜ, ਦਵਿੰਦਰਜੀਤ ਸਿੰਘ ਸਿੱਧੂ, ਸੁਖਦੇਵ ਸਿੰਘ ਸੇਬੀ, ਭਜਨ ਸਿੰਘ ਸਵੱਦੀ, ਸਤਿੰਦਰਪਾਲ ਸਿੰਘ ਤੱਤਲਾ, ਗੁਰਮੇਲ ਸਿੰਘ ਆਦਿ ਵੀ ਹਾਜ਼ਰ ਸਨ |

ਅਣ-ਅਧਿਕਾਰਤ ਬਾਲ ਘਰਾਂ 'ਤੇ ਹੋਵੇਗੀ ਕਾਨੂੰਨੀ ਕਾਰਵਾਈ-ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ

ਲੋਹਟਬੱਦੀ, 11 ਅਕਤੂਬਰ (ਕੁਲਵਿੰਦਰ ਸਿੰਘ ਡਾਂਗੋਂ)-ਡਾਇਰੈਕਟਰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵਲੋਂ ਜਾਰੀ ਹਦਾਇਤਾਂ ਅਨੁਸਾਰ ਜ਼ਿਲ੍ਹਾ ਲੁਧਿਆਣਾ ਅੰਦਰ ਚੱਲ ਰਹੇ ਸਮੂਹ ਅਣ-ਰਜਿਸਟਰਡ ਬਾਲ ਘਰਾਂ ਨੂੰ ਜੇ.ਜੇ ਐਕਟ (ਕੇਅਰ ਐਾਡ ...

ਪੂਰੀ ਖ਼ਬਰ »

ਜੀ.ਐਚ.ਜੀ. ਅਕੈਡਮੀ ਵਲੋਂ ਪਿੰਡ ਮੱਲ੍ਹੀਆਂ 'ਚ ਲਗਾਇਆ ਦਸਤਾਰਬੰਦੀ ਕੈਂਪ

ਜਗਰਾਉਂ, 11 ਅਕਤੂਬਰ (ਜੋਗਿੰਦਰ ਸਿੰਘ)-ਦਸਤਾਰ ਦੀ ਸ਼ਾਨ ਤੇ ਮਹੱਤਤਾ ਨੂੰ ਬਣਾਈ ਰੱਖਣ ਲਈ ਜੀ.ਐਚ.ਜੀ. ਅਕੈਡਮ ਜਗਰਾਉਂ ਵਲੋਂ ਪਿੰਡ ਤਲਵੰਡੀ ਮੱਲ੍ਹੀਆਂ ਵਿਖੇ ਦਸਤਾਰਬੰਦੀ ਕੈਂਪ ਲਗਾਇਆ ਗਿਆ | ਕੈਂਪ ਵਿਚ ਪਿੰਡ ਦੇ ਬੱਚਿਆਂ ਨੂੰ ਯੂਥ ਕਲੱਬ ਸਿੱਧਵਾਂ ਦੇ ਮੈਂਬਰ ...

ਪੂਰੀ ਖ਼ਬਰ »

ਦਾਣਾ ਮੰਡੀ ਰਾਏਕੋਟ ਦੇ ਆੜ੍ਹਤੀਆਂ ਦਾ ਸ਼ੈਲਰ ਮਾਲਕਾਂ ਿਖ਼ਲਾਫ਼ ਸੰਘਰਸ਼ ਜਾਰੀ, ਚੌਥੇ ਦਿਨ ਵੀ ਧਰਨਾ ਦਿੱਤਾ

ਰਾਏਕੋਟ, 11 ਅਕਤੂਬਰ (ਬਲਵਿੰਦਰ ਸਿੰਘ ਲਿੱਤਰ)-ਦਾਣਾ ਮੰਡੀ ਰਾਏਕੋਟ ਦੇ ਆੜ੍ਹਤੀਆਂ ਅਤੇ ਸ਼ੈਲਰ ਮਾਲਕਾਂ ਦੇ ਲੈਣ-ਦੇਣ ਦੇ ਸਬੰਧੀ ਆੜ੍ਹਤੀਆਂ ਦਾ ਸੰਘਰਸ਼ ਰੁਕਣ ਦੀ ਬਜਾਏ ਜਿਉਂ ਦਾ ਤਿਉਂ ਬਰਕਰਾਰ ਹੈ | ਅੱਜ ਆੜ੍ਹਤੀਆਂ ਨੇ ਚੌਥੇ ਦਿਨ ਇਕ ਸ਼ੈਲਰ ਮਾਲਕ ਦੀ ਆੜ੍ਹਤ ਦੀ ...

ਪੂਰੀ ਖ਼ਬਰ »

ਫਾਇਨਾਂਸ ਕੰਪਨੀ ਦੇ ਮੁਲਾਜ਼ਮ ਤੋਂ ਪੈਸੇ ਖੋਹਣ ਵਾਲੇ ਤਿੰਨ ਨੌਜਵਾਨਾਂ ਿਖ਼ਲਾਫ਼ ਮਾਮਲਾ ਦਰਜ

ਜਗਰਾਉਂ, 11 ਅਕਤੂਬਰ (ਅਜੀਤ ਸਿੰਘ ਅਖਾੜਾ)-ਬੀਤੇ ਕੱਲ੍ਹ ਸਵੇਰ ਸਮੇਂ ਇਕ ਫਾਇਨਾਂਸ ਕੰਪਨੀ ਦੇ ਮੁਲਾਜ਼ਮ ਜਗਦੀਪ ਸਿੰਘ ਪੱੁਤਰ ਤਰਸੇਮ ਲਾਲ ਵਾਸੀ ਪੁਰੇਵਾਲ (ਨਕੋਦਰ) ਜੋ ਕਿ ਸਿੱਧਵਾਂ ਬੇਟ ਵਿਖੇ ਕੰਮ ਕਰਦਾ ਹੈ ਅਤੇ ਕੱਲ੍ਹ ਜਦੋਂ ਉਹ ਪਿੰਡਾਂ 'ਚੋਂ ਕਿਸ਼ਤਾਂ ਇਕੱਠੀਆਂ ...

ਪੂਰੀ ਖ਼ਬਰ »

ਬਾਬਾ ਬੰਦਾ ਸਿੰਘ ਬਹਾਦਰ ਦਾ 348ਵਾਂ ਜਨਮ ਦਿਹਾੜਾ 16 ਨੂੰ ਭਵਨ ਰਕਬਾ 'ਚ-ਕੇ.ਕੇ ਬਾਵਾ

ਮੁੱਲਾਂਪੁਰ-ਦਾਖਾ, 11 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)-ਮਹਾਨ ਯੋਧੇ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ 348ਵਾਂ ਜਨਮ ਦਿਹਾੜੇ ਨੂੰ ਸਮਰਪਿਤ 16 ਅਕਤੂਬਰ ਦੇ ਦਿਨ ਬਾਬਾ ਬੰਦਾ ਸਿੰਘ ਬਹਾਦਰ ਭਵਨ ਰਕਬਾ (ਹਲਕਾ ਦਾਖਾ) ਵਿਖੇ ਸੂਬਾ ਪੱਧਰੀ ਸਮਾਗਮ ਦੀ ਸਫ਼ਲਤਾ ਲਈ ਬਾਬਾ ...

ਪੂਰੀ ਖ਼ਬਰ »

ਖਾਦ ਦੇ ਰੇਟ ਵਧਣ ਨਾਲ ਪੰਜਾਬ ਦੇ ਕਿਸਾਨਾਂ 'ਤੇ 300 ਕਰੋੜ ਦਾ ਬੋਝ ਪਿਆ-ਚੱਕ

ਜਗਰਾਉਂ, 11 ਅਕਤੂਬਰ (ਜੋਗਿੰਦਰ ਸਿੰਘ)-ਲੋਕ ਇਨਸਾਫ਼ ਪਾਰਟੀ ਦੇ ਕਿਸਾਨ ਵਿੰਗ ਦੇ ਪ੍ਰਧਾਨ ਸ: ਸੁਖਦੇਵ ਸਿੰਘ ਚੱਕ ਨੇ ਇਕ ਪ੍ਰੈਸ ਬਿਆਨ 'ਚ ਕਿਹਾ ਕਿ 'ਚ ਡੀ.ਏ.ਪੀ. ਖਾਦ ਦਾ ਰੇਟ ਵਧਣ ਨਾਲ ਪੰਜਾਬ ਦੇ ਕਿਸਾਨਾਂ 'ਤੇ 300 ਕਰੋੜ ਰੁਪਏ ਦਾ ਨਵਾਂ ਬੋਝ ਪਵੇਗਾ | ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਬਿਜਲੀ ਬਿੱਲਾਂ 'ਚ ਵਾਧੇ ਿਖ਼ਲਾਫ਼ ਲੋਕਾਂ ਵਲੋਂ ਰੋਸ ਪ੍ਰਦਰਸ਼ਨ

ਸਿੱਧਵਾਂ ਬੇਟ, 11 ਅਕਤੂਬਰ (ਜਸਵੰਤ ਸਿੰਘ ਸਲੇਮਪੁਰੀ)-ਇਕ ਦਿਨ-ਬ-ਦਿਨ ਵੱਧ ਰਹੀ ਮਹਿੰਗਾਈ, ਅਸਮਾਨੀ ਚੜ੍ਹ ਰਹੇ ਡੀਜ਼ਲ ਤੇ ਪੈਟਰੋਲ ਦੀਆਂ ਕੀਮਤਾਂ ਦੇ ਭਾਅ ਨੇ ਲੋਕਾਂ ਦਾ ਜਿਊਣਾ ਦੁੱਭਰ ਕਰ ਰੱਖਿਆ ਹੈ ਪਰ ਹੁਣ ਦੂਜੇ ਪਾਸੇ ਬਿਜਲੀ ਦੇ ਬਿੱਲਾਂ ਨੇ ਗਰੀਬ ਵਰਗ ਨੂੰ 440 ...

ਪੂਰੀ ਖ਼ਬਰ »

ਪ੍ਰਾਪਰਟੀ ਟੈਕਸ ਜਮ੍ਹਾਂ ਨਾਂ ਕਰਵਾਉਣ ਵਾਲਿਆਂ ਵਿਰੁੱਧ ਹੋਵੇਗੀ ਸਖ਼ਤ ਕਾਰਵਾਈ-ਕਾਰਜ ਸਾਧਕ ਅਫ਼ਸਰ

ਰਾਏਕੋਟ, 11 ਅਕਤੂਬਰ (ਸੁਸ਼ੀਲ)-ਨਗਰ ਕੌਾਸਲ ਰਾਏਕੋਟ ਦੇ ਕਾਰਜ ਸਾਧਕ ਅਫ਼ਸਰ ਬਲਵੀਰ ਸਿੰਘ ਗਿੱਲ ਨੇ ਕਿਹਾ ਕਿ ਨਗਰ ਕੌਾਸਲ ਵਲੋਂ ਪ੍ਰਾਪਰਟੀ ਟੈਕਸ ਜਮ੍ਹਾਂ ਨਾਂ ਕਰਵਾਉਣ ਵਾਲਿਆਂ ਿਖ਼ਲਾਫ਼ ਸਖ਼ਤ ਕਾਰਵਾਈ ਅਮਲ 'ਚ ਲਿਆਂਦੀ ਜਾਵੇਗੀ, ਉਨ੍ਹਾਂ ਸਮੂਹ ਨਗਰ ਨਿਵਾਸੀਆਂ ...

ਪੂਰੀ ਖ਼ਬਰ »

ਭੋਗ 'ਤੇ ਵਿਸ਼ੇਸ਼- ਸੰਤ ਗਿਆਨੀ ਹਰਨੇਕ ਸਿੰਘ ਸੋਢੀਵਾਲ ਵਾਲੇ

ਸਿੱਧਵਾਂ ਬੇਟ-ਸੰਤ ਬਾਬਾ ਹਰਨੇਕ ਸਿੰਘ ਇਕ ਪਵਿੱਤਰ ਆਤਮਾ, ਨਿਮਰਤਾ ਦੇ ਧਾਰਨੀ, ਪੰਥਕ ਹਿਤੈਸ਼ੀ, ਸਵਾਸ-ਸਵਾਸ ਸਿਮਰਨ ਕਰਨ ਵਾਲੇ ਮਹਾਂਪੁਰਸ਼ ਸਨ | ਆਪ ਦਾ ਜਨਮ 1928ਈ: ਨੂੰ ਪੂਜਨੀਕ ਮਾਤਾ ਭਗਵਾਨ ਕੌਰ ਦੀ ਪਵਿੱਤਰ ਕੁੱਖੋਂ ਪਿਤਾ ਜਥੇਦਾਰ ਕਟਾਰ ਸਿੰਘ ਦੇ ਘਰ ...

ਪੂਰੀ ਖ਼ਬਰ »

ਬਲੌਜ਼ਮ ਕਾਨਵੈਂਟ ਸਕੂਲ ਦੇ ਬੱਚਿਆਂ ਨੇ ਕੀਤੀ ਧਾਰਮਿਕ ਸਥਾਨਾਂ ਦੀ ਯਾਤਰਾ

ਜਗਰਾਉਂ, 11 ਅਕਤੂਬਰ (ਜੋਗਿੰਦਰ ਸਿੰਘ)-ਬਲੌਜ਼ਮ ਕਾਨਵੈਂਟ ਸਕੂਲ ਸਿੱਧਵਾਂ ਬੇਟ ਰੋਡ ਜਗਰਾਉਂ ਵਲੋਂ ਇਕ ਵਿਸ਼ੇਸ ਪ੍ਰੋਗਰਾਮ ਉਲੀਕਿਆ ਗਿਆ, ਜਿਸ ਵਿਚ ਨਰਸਰੀ ਤੋਂ ਤੀਸਰੀ ਜਮਾਤ ਦੇ ਬੱਚੇ ਗੁਰਦੁਆਰਾ ਮੈਹਦੇਆਣਾ ਸਾਹਿਬ ਅਤੇ ਚੌਥੀ ਤੋਂ ਬਾਰ੍ਹਵੀਂ ਜਮਾਤ ਦੇ ਬੱਚੇ, ...

ਪੂਰੀ ਖ਼ਬਰ »

ਭਾਰਤ ਪੈਟਰੋਲੀਅਮ ਨੇ ਕਿਸਾਨ ਮੇਲਾ ਕਰਵਾ ਕੇ ਕਿਸਾਨਾਂ ਨੂੰ ਦਿੱਤੀ ਲਾਹੇਵੰਦ ਜਾਣਕਾਰੀ

ਰਾਏਕੋਟ, 11 ਅਕਤੂਬਰ (ਸੁਸ਼ੀਲ)-ਭਾਰਤ ਪੈਟਰੋਲੀਅਮ ਕੰਪਨੀ ਵਲੋਂ ਸਥਾਨਕ ਗਰੇਵਾਲ ਫਿਊਲਜ਼ ਗੋਂਦਵਾਲ ਪੈਟਰੋਲ ਪੰਪ ਤੇ ਰਮਨਦੀਪ ਸਿੰਘ ਗਰੇਵਾਲ ਦੀ ਦੇਖਰੇਖ ਹੇਠ ਇਕ ਕਿਸਾਨ ਮੇਲਾ ਕਰਵਾਇਆ ਗਿਆ | ਇਸ ਕਿਸਾਨ ਮੇਲੇ ਵਿਚ ਭਾਰਤ ਪੈਟਰੋਲੀਅਮ ਕੰਪਨੀ ਦੇ ਟੈਰੇਟਰੀ ...

ਪੂਰੀ ਖ਼ਬਰ »

ਜੀ.ਟੀ.ਬੀ ਦਾਖਾ ਕਾਲਜ 'ਚ ਯੂਨੀਵਰਸਿਟੀ ਪੱਧਰੀ ਖੋ-ਖੋ ਮੁਕਾਬਲੇ

ਮੁੱਲਾਂਪੁਰ-ਦਾਖਾ, 11 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਏ-ਡਵੀਜ਼ਨ ਲੜਕਿਆਂ ਦਾ ਤਿੰਨ ਰੋਜ਼ਾ ਖੋ-ਖੋ ਟੂਰਨਾਮੈਂਟ ਗੁਰੂ ਤੇਗ਼ ਬਹਾਦਰ ਨੈਸ਼ਨਲ ਕਾਲਜ ਦਾਖਾ (ਲੁਧਿ:) ਵਿਖੇ ਹੋਇਆ | ਖੋ-ਖੋ ਟੂਰਨਾਮੈਂਟ ਵਿਚ ਪੰਜਾਬ ਯੂਨੀਵਰਸਿਟੀ ਨਾਲ ...

ਪੂਰੀ ਖ਼ਬਰ »

ਪੁੜੈਣ ਦਾਣਾ ਮੰਡੀ 'ਚ ਝੋਨੇ ਦੀ ਖ਼ਰੀਦ ਭੈਣੀ ਨੇ ਸ਼ੁਰੂ ਕਰਵਾਈ

ਭੂੰਦੜੀ, 11 ਅਕਤੂਬਰ (ਕੁਲਦੀਪ ਸਿੰਘ ਮਾਨ)-ਦਾਣਾ ਮੰਡੀ ਪੁੜੈਣ 'ਚ ਝੋਨੇ ਦੀ ਖ਼ਰੀਦ ਕਾਂਗਰਸ ਦੇ ਸੀਨੀਅਰ ਆਗੂ ਤੇ ਹਲਕਾ ਦਾਖਾ ਦੇ ਇੰਚਾਰਜ ਮੇਜਰ ਸਿੰਘ ਭੈਣੀ ਤੇ ਕਾਂਗਰਸ ਦੇ ਸੂਬਾ ਸਕੱਤਰ ਮਨਜੀਤ ਸਿੰਘ ਹੰਬੜਾਂ ਨੇ ਸ਼ੁਰੂ ਕਰਦਿਆਂ ਕਿਹਾ ਮੁੱਖ ਮੰਤਰੀ ਕੈਪਟਨ ...

ਪੂਰੀ ਖ਼ਬਰ »

ਨਗਰ ਕੌ ਾਸਲ ਵਲੋਂ ਦੁਕਾਨਦਾਰਾਂ ਨੂੰ ਪਲਾਸਟਿਕ ਦੇ ਲਿਫ਼ਾਫੇ ਨਾਂ ਵਰਤਣ ਲਈ ਪ੍ਰੇਰਿਆ

ਜਗਰਾਉਂ, 11 ਅਕਤੂਬਰ (ਹਰਵਿੰਦਰ ਸਿੰਘ ਖ਼ਾਲਸਾ)-ਸਥਾਨਕ ਨਗਰ ਕੌਾਸਲ ਵਲੋਂ ਸ਼ਹਿਰ ਅੰਦਰ ਪਲਾਸਟਿਕ ਦੇ ਲਿਫ਼ਾਫਿਆਂ ਦੀ ਵਰਤੋਂ ਨਾ ਕਰਨ ਲਈ ਲਾਮਬੰਧ ਕਰਨ ਲਈ ਹਰਕਤ ਵਿਚ ਆ ਗਈ | ਇਸ ਸਬੰਧੀ ਕਾਰਜ ਸਾਧਕ ਅਧਿਕਾਰੀ ਸੁਖਦੇਵ ਸਿੰਘ ਰੰਧਾਵਾ ਤੇ ਸੁਪਰਡੈਂਟ ਮਨੋਹਰ ਸਿੰਘ ...

ਪੂਰੀ ਖ਼ਬਰ »

ਗੁਰਦੁਆਰਾ ਟਾਹਲੀਆਣਾ ਸਾਹਿਬ ਵਿਖੇ ਆਧੁਨਿਕ ਸਹੁੂਲਤਾਂ ਵਾਲੇ ਬਾਥਰੂਮਾਂ ਦੇ ਪ੍ਰੋਜੈਕਟ ਦਾ ਸ਼੍ਰੋਮਣੀ ਕਮੇਟੀ ਦੇ ਜੇ.ਈ. ਵਲੋਂ ਨਿਰੀਖਣ

ਰਾਏਕੋਟ, 11 ਅਕਤੂਬਰ (ਬਲਵਿੰਦਰ ਸਿੰਘ ਲਿੱਤਰ)-ਗੁਰਦੁਆਰਾ ਟਾਹਲੀਆਣਾ ਸਾਹਿਬ ਪਾਤਸ਼ਾਹੀ ਦਸਵੀਂ ਰਾਏਕੋਟ ਵਿਖੇ ਆਧੁਨਿਕ ਸਹੂਲਤਾਂ ਨਾਲ ਲੈਸ ਬਾਥਰੂਮਾਂ ਦੀ ਕਾਰ ਸੇਵਾ ਸ਼ੁਰੂ ਕਰਵਾਈ ਗਈ ਹੈ | ਜਿਸ ਦੇ ਸਬੰਧ ਵਿਚ ਸ਼੍ਰੋਮਣੀ ਕਮੇਟੀ ਦੇ ਜੇ.ਈ ਤੇਜਿੰਦਰ ਸਿੰਘ ਪੁੱਜੇ, ...

ਪੂਰੀ ਖ਼ਬਰ »

ਲੋਕ ਅਦਾਲਤਾਂ 'ਚ ਖ਼ੱਜਲ-ਖ਼ੁਆਰ ਹੋਣ ਦੀ ਬਜਾਏ ਪੰਚਾਇਤੀ ਸਮਝੌਤੇ ਨੂੰ ਪਹਿਲ ਦੇਣ, ਭਾਈਚਾਰਕ ਸਾਂਝ ਵਧੇਗੀ

ਰਾਏਕੋਟ, 11 ਅਕਤੂਬਰ (ਬਲਵਿੰਦਰ ਸਿੰਘ ਲਿੱਤਰ)-ਜੇਕਰ ਹਰ ਵਿਅਕਤੀ ਆਪਸੀ ਗਿਲੇ ਸ਼ਿਕਵੇ ਰਲ-ਮਿਲ ਬੈਠ ਦੂਰ ਕਰਨ ਤਾਂ ਸਮਾਜ ਵਿਚ ਵੱਡਾ ਸੁਧਾਰ ਆ ਸਕਦਾ ਹੈ | ਇਸੇ ਤਰ੍ਹਾਂ ਪਿਛਲੇ ਸਾਲ ਨਗਰ ਕੌਾਸਲ ਰਾਏਕੋਟ ਦੇ ਸਾਬਕਾ ਪ੍ਰਧਾਨ ਅਮਨਦੀਪ ਸਿੰਘ ਗਿੱਲ ਦੀ ਗੱਡੀ 'ਤੇ ਹਮਲਾ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਵਲੋਂ ਪਿੰਡ ਰਾਜੋਆਣਾ ਕਲਾਂ ਵਿਖੇ ਪਰਾਲੀ ਦੀ ਸੰਭਾਲ ਵਾਲੀ ਮਸ਼ੀਨਰੀ ਦੀ ਲਗਾਈ ਪ੍ਰਦਰਸ਼ਨੀ

ਰਾਏਕੋਟ, 11 ਅਕਤੂਬਰ (ਬਲਵਿੰਦਰ ਸਿੰਘ ਲਿੱਤਰ)-ਖੇਤੀਬਾੜੀ ਅਤੇ ਕਿਸਾਨ ਭਲਾਈ ਬਲਾਕ ਸੁਧਾਰ ਵਲੋਂ ਪਿੰਡ ਰਾਜੋਆਣਾ ਕਲਾਂ ਵਿਖੇ ਕਿਸਾਨ ਸਤਨਾਮ ਸਿੰਘ ਦੇ ਖੇਤ ਵਿਚ ਮਸ਼ੀਨਰੀ ਬੈਕ ਸਥਾਪਤ ਕਰਨ ਵਾਲੇ ਪੰਜ ਪਿੰਡ ਬੁਰਜ ਨਕਲੀਆਂ, ਰਾਜੋਆਣਾ ਕਲਾਂ, ਐਤੀਆਣਾ, ਰਾਜੋਆਣਾ ...

ਪੂਰੀ ਖ਼ਬਰ »

ਸਿਹੌੜਾ ਮੰਡੀ 'ਚ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਜੰਡਾਲੀ ਨੇ ਖ਼ਰੀਦ ਦਾ ਕੀਤਾ ਉਦਘਾਟਨ

ਪਾਇਲ/ਮਲੌਦ, 11 ਅਕਤੂਬਰ (ਨਿਜ਼ਾਮਪੁਰ)-ਅਨਾਜ ਮੰਡੀ ਸਿਹੌੜਾ ਵਿਖੇ ਝੋਨੇ ਦੀ ਖ਼ਰੀਦ ਦਾ ਨਿਰਮਲ ਸਿੰਘ ਗਿੱਲ ਐਾਡ ਕੰਪਨੀ ਤੋਂ ਕਿਸਾਨ ਦਰਸ਼ਨ ਸਿੰਘ ਨੰਬਰਦਾਰ ਜੰਡਾਲੀ ਦੀ ਢੇਰੀ ਦਾ ਰਸਮੀਂ ਉਦਘਾਟਨ ਕਰਦਿਆਂ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਯਾਦਵਿੰਦਰ ਸਿੰਘ ਜੰਡਾਲੀ ਨੇ ...

ਪੂਰੀ ਖ਼ਬਰ »

ਵਿਸ਼ਵ ਸਿੱਖ ਸਾਹਿਤ ਅਕਾਦਮੀ ਪਾਇਲ ਦੀ ਮੀਟਿੰਗ

ਪਾਇਲ, 11 ਅਕਤੂਬਰ (ਰਜਿੰਦਰ ਸਿੰਘ/ਨਿਜ਼ਾਮਪੁਰ)-ਸਿੱਖ ਸਾਹਿਤ ਲਈ ਯਤਨਸ਼ੀਲ ਸੰਸਥਾ ਵਿਸ਼ਵ ਸਿੱਖ ਸਾਹਿਤ ਅਕਾਦਮੀ ਪਾਇਲ ਦੀ ਇਕੱਤਰਤਾ ਗਿਆਨੀ ਦਿੱਤ ਸਿੰਘ ਯਾਦਗਾਰੀ ਖ਼ਾਲਸਾ ਲਾਇਬਰੇਰੀ ਨੇੜੇ ਸੈਕੰਡਰੀ ਸਕੂਲ ਪਾਇਲ ਵਿਖੇ ਅਕਾਦਮੀ ਦੇ ਮੁਖੀ ਜਗਦੇਵ ਸਿੰਘ ...

ਪੂਰੀ ਖ਼ਬਰ »

ਦੋਰਾਹਾ ਦੀ ਨਵੀਂ ਅਨਾਜ ਮੰਡੀ 'ਚ ਰਾਮਲੀਲ੍ਹਾ ਦੇ ਮੰਚਨ ਦੀ ਹੋਈ ਸ਼ੁਰੂਆਤ

ਦੋਰਾਹਾ, 11 ਅਕਤੂਬਰ (ਮਨਜੀਤ ਸਿੰਘ ਗਿੱਲ)-ਨਗਰ ਕੌਾਸਲ ਦੋਰਾਹਾ ਦੇ ਪ੍ਰਧਾਨ ਬੰਤ ਸਿੰਘ ਦੋਬੁਰਜੀ ਦੀ ਅਗਵਾਈ 'ਚ ਸਿਟੀਜ਼ਨ ਵੈੱਲਫੇਅਰ ਕਲੱਬ ਦੋਰਾਹਾ ਵੱਲੋਂ ਦੋਰਾਹਾ ਦੀ ਨਵੀਂ ਅਨਾਜ ਮੰਡੀ 'ਚ ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ ਰਾਮਲੀਲ੍ਹਾ ਦਾ ਆਯੋਜਨ ਕੀਤਾ ਜਾ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਮੁਕਾਬਲਿਆਂ 'ਚ ਸੈਕਰਡ ਹਾਰਟ ਸਕੂਲ ਦੀ ਰਹੀ ਝੰਡੀ

ਖੰਨਾ, 11 ਅਕਤੂਬਰ (ਹਰਜਿੰਦਰ ਸਿੰਘ ਲਾਲ)-ਜ਼ਿਲ੍ਹਾ ਪੱਧਰੀ ਪ੍ਰਾਇਮਰੀ ਖੇਡਾਂ 2018-19 ਜੋ 9 ਅਕਤੂਬਰ ਨੂੰ ਲੁਧਿਆਣਾ ਵਿਖੇ ਹੋਈਆਂ | ਜਿਸ ਵਿਚ ਖੰਨਾ ਦੇ ਸੈਕਰਡ ਹਾਰਟ ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਾਪਤੀਆਂ ਕੀਤੀਆਂ | ਸਕੂਲ ਦੇ ਵਿਦਿਆਰਥੀਆਂ ਅੰਸ਼ ...

ਪੂਰੀ ਖ਼ਬਰ »

ਰਾਜਪੂਤ ਭਾਈਚਾਰੇ ਦੀ ਮੀਟਿੰਗ ਹੋਈ

ਮਾਛੀਵਾੜਾ ਸਾਹਿਬ, 11 ਅਕਤੂਬਰ (ਸੁਖਵੰਤ ਸਿੰਘ ਗਿੱਲ)-ਰਾਜਪੂਤ ਏਕਤਾ ਮੰਚ ਦੀ ਮੀਟਿੰਗ ਸੰਸਥਾ ਦੇ ਪ੍ਰਧਾਨ ਭੁਪਿੰਦਰ ਸਿੰਘ ਰਾਠੌਰ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਭਾਈਚਾਰੇ ਨਾਲ ਸਬੰਧਿਤ ਆਗੂਆਂ ਤੋਂ ਇਲਾਵਾ ਬਾਬਾ ਸੁੱਧ ਸਿੰਘ ਟੂਸੇ ਵਾਲਿਆਂ ਨੇ ਸ਼ਮੂਲੀਅਤ ...

ਪੂਰੀ ਖ਼ਬਰ »

ਪੰਜਾਬੀ ਲਿਖਾਰੀ ਸਭਾ ਗੋਬਿੰਦਗੜ੍ਹ ਦੀ ਪ੍ਰਧਾਨਗੀ ਮੀਤ ਚਾਂਸਲਰ ਪੀ. ਏ. ਯੂ. ਕਰਨਗੇ

ਖੰਨਾ, 11 ਅਕਤੂਬਰ (ਹਰਜਿੰਦਰ ਸਿੰਘ ਲਾਲ)-ਪੰਜਾਬੀ ਲਿਖਾਰੀ ਸਭਾ ਮੰਡੀ ਗੋਬਿੰਦਗੜ੍ਹ ਦੇ ਪ੍ਰਧਾਨ ਅਨੂਪ ਸਿੰਘ ਖ਼ਾਨਪੁਰੀ, ਜਨਰਲ ਸਕੱਤਰ ਜਗਜੀਤ ਸਿੰਘ ਗੁਰਮ, ਕੋਆਰਡੀਨੇਟਰ ਸਨੇਹ ਇੰਦਰ ਸਿੰਘ ਮੀਲੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬੀ ਲਿਖਾਰੀ ਸਭਾ ਦਾ ...

ਪੂਰੀ ਖ਼ਬਰ »

ਜੰਗਲਾਤ ਵਿਭਾਗ ਨੇ ਵਾਤਾਵਰਨ ਦੀ ਸ਼ੁੱਧਤਾ ਲਈ ਸਬਜ਼ੀਆਂ ਤੇ ਬੂਟਿਆਂ ਦੀ ਪਨੀਰੀ ਵੰਡੀ

ਸਮਰਾਲਾ, 11 ਅਕਤੂਬਰ (ਬਲਜੀਤ ਸਿੰਘ ਬਘੌਰ)-ਤੰਦਰੁਸਤ ਮਿਸ਼ਨ ਪੰਜਾਬ ਤਹਿਤ ਜੰਗਲਾਤ ਵਿਭਾਗ ਸਮਰਾਲਾ ਵਲੋਂ ਵਾਤਾਵਰਨ ਦੀ ਸ਼ੁੱਧਤਾ ਲਈ ਹਰੀਆਂ ਸਬਜ਼ੀਆਂ ਅਤੇ ਫਲ ਅਤੇ ਛਾਂਦਾਰ ਬੂਟਿਆਂ ਦੀ ਪਨੀਰੀ ਵੰਡੀ | ਦਫ਼ਤਰ ਅੱਗੇ ਕਰਵਾਏ ਸਮਾਗਮ ਦੌਰਾਨ ਵਣ ਰੇਂਜ ਅਫ਼ਸਰ ...

ਪੂਰੀ ਖ਼ਬਰ »

ਬੁਟਾਹਰੀ ਕੈਂਪ 'ਚ 406 ਮਰੀਜ਼ਾਂ ਦੀ ਜਾਂਚ ਤੇ 150 ਮਰੀਜ਼ਾਂ ਦੇ ਲੈਂਨਜ ਪਾਏ

ਡੇਹਲੋਂ, 11 ਅਕਤੂਬਰ (ਅੰਮਿ੍ਤਪਾਲ ਸਿੰਘ ਕੈਲੇ)-ਬੁਟਾਹਰੀ ਵਿਖੇ ਨਿਸ਼ਕਾਮ ਸੇਵਾ ਸੁਸਾਇਟੀ ਵਲੋਂ ਵੱਡਾ ਗੁਰਦੁਆਰਾ ਕਮੇਟੀ, ਨਗਰ ਪੰਚਾਇਤ, ਸਮੂਹ ਨਗਰ ਨਿਵਾਸੀਆਂ ਤੇ ਐਨ. ਆਰ. ਆਈ. ਭਰਾਵਾਂ ਦੇ ਸਹਿਯੋਗ ਸਦਕਾ 10ਵਾਂ ਅੱਖਾਂ ਦਾ ਚੈਕਅੱਪ ਅਤੇ ਅਪ੍ਰੇਸ਼ਨ ਸਬੰਧੀ ਮੁਫ਼ਤ ...

ਪੂਰੀ ਖ਼ਬਰ »

ਰਾੜਾ ਸਾਹਿਬ ਜ਼ੋਨਲ ਅਥਲੈਟਿਕ ਟੂਰਨਾਮੈਂਟ 'ਚ ਆਰ. ਐੱਸ. ਹਾਈ ਸਕੂਲ ਜਸਪਾਲੋਂ ਦੇ ਖਿਡਾਰੀਆਂ ਨੇ ਚੰਗਾ ਪ੍ਰਦਰਸ਼ਨ ਕੀਤਾ

ਰਾੜਾ ਸਾਹਿਬ/ਬੀਜਾ, 11 ਅਕਤੂਬਰ (ਸਰਬਜੀਤ ਸਿੰਘ ਬੋਪਾਰਾਏ/ਰਣਧੀਰ ਸਿੰਘ ਧੀਰਾ)-ਸਥਾਨਕ ਕਸਬਾ ਕਮਰਸਰ (ਰਾੜਾ ਸਾਹਿਬ) ਵਿਖੇ ਜ਼ੋਨਲ ਪੱਧਰ 'ਤੇ ਹੋਏ ਅਥਲੈਟਿਕ ਟੂਰਨਾਮੈਂਟ 'ਚ ਸਬ ਡਵੀਜ਼ਨ ਪਾਇਲ ਦੇ ਸਭ ਤੋਂ ਪੁਰਾਣੇ ਅਤੇ ਨਾਮਵਰ ਸਕੂਲ ਆਰ. ਐੱਸ. ਖ਼ਾਲਸਾ ਹਾਈ ਸਕੂਲ ...

ਪੂਰੀ ਖ਼ਬਰ »

ਸੜਕ ਉੱਚੀ ਕਰਨ ਦਾ ਐਲਾਨ ਸੁਣਦਿਆਂ ਹੀ ਮੁਹੱਲਾ ਵਾਸੀ ਭੜਕੇ

ਸਮਰਾਲਾ, 11 ਅਕਤੂਬਰ (ਬਲਜੀਤ ਸਿੰਘ ਬਘੌਰ)-ਕੌਾਸਲ ਵਲੋਂ ਮੁਹੱਲਾ ਪਾਣੀ ਵਾਲੀ ਟੈਂਕੀ ਦੀ ਸੜਕ 'ਤੇ ਇੰਟਰਲਾਕ ਟਾਈਲਾਂ ਲਗਾਉਣ ਦਾ ਪਤਾ ਚਲਦੇ ਸਾਰ ਹੀ ਮੁਹੱਲਾ ਨਿਵਾਸੀਆਂ ਵਿਚ ਰੋਸ ਫੈਲ ਗਿਆ ਅਤੇ ਰਸਤੇ ਦੀ ਮਿਣਤੀ ਗਿਣਤੀ ਕਰਨ ਆਏ ਠੇਕੇਦਾਰ ਅਤੇ ਕੌਾਸਲ ਮੁਲਾਜ਼ਮਾਂ ...

ਪੂਰੀ ਖ਼ਬਰ »

ਬਾਰਿਸ਼ ਤੇ ਗੜਿਆਂ ਦੀ ਵਿੱਛੀ ਚਾਦਰ ਨੇ ਫ਼ਸਲਾਂ ਦਾ ਕੀਤਾ ਭਾਰੀ ਨੁਕਸਾਨ

ਭੂੰਦੜੀ, 11 ਅਕਤੂਬਰ (ਕੁਲਦੀਪ ਸਿੰਘ ਮਾਨ)-ਬੇਟ ਇਲਾਕੇ ਦੇ ਪਿੰਡਾਂ ਭਰੋਵਾਲ ਕਲਾਂ, ਭੂੰਦੜੀ, ਕੋਟਮਾਨ, ਗੋਰਸੀਆਂ ਕਾਦਰਬਖਸ਼, ਗੋਰਸੀਆਂ ਖਾਨ ਮੁਹੰਮਦ ਤੇ ਹੋਰ ਪਿੰਡਾਂ 'ਚ ਤੜਕਸਾਰ ਪਈ ਬਾਰਸ਼ ਤੇ ਗੜਿ੍ਹਆਂ ਦੀ ਵਿੱਛੀ ਚਾਦਰ ਨਾਲ ਫ਼ਸਲਾਂ ਦਾ ਭਾਰੀ ਨੁਕਸਾਨ ਹੋ ਜਾਣ ...

ਪੂਰੀ ਖ਼ਬਰ »

ਖੇਡ ਗਰਾਊਾਡ ਤੋਂ ਸਿਆਸੀ ਪਾਰੀ ਲਈ ਦੇਰ ਰਾਤ ਤੱਕ ਕਿੱਕਾਂ ਲਗਾਉਂਦੇ ਰਹੇ ਬਿੱਟੂ

ਜਗਰਾਉਂ, 11 ਅਕਤੂਬਰ (ਜੋਗਿੰਦਰ ਸਿੰਘ)-ਹਾਲ ਹੀ 'ਚ ਹੋਈਆਂ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ 'ਚ ਕਾਂਗਰਸ ਦੇ ਜ਼ਿਲ੍ਹਾ ਲੁਧਿਆਣਾ (ਦਿਹਾਤੀ) 'ਚ ਪੈਂਦੇ ਹਲਕਿਆਂ 'ਚ ਉੱਠੇ ਗ੍ਰਾਫ਼ ਨੇ ਪਾਰਟੀ ਸਫ਼ਾਂ ਅੰਦਰ ਛੇੜੀ ਖੁਸ਼ੀ ਦੀ ਤਾਰ ਹੁਣ ਖੇਡ ਗਰਾਊਾਡਾਂ 'ਚ ਵੀ ...

ਪੂਰੀ ਖ਼ਬਰ »

ਅਣਪਛਾਤੇ ਮੋਟਰਸਾਈਕਲ ਸਵਾਰ ਕਰਿਆਨਾ ਵਪਾਰੀ ਦੀਆਂ ਅੱਖਾਂ 'ਚ ਮਿਰਚਾਂ ਪਾ ਕੇ ਰੁਪਇਆਂ ਵਾਲਾ ਥੈਲਾ ਲੈ ਕੇ ਹੋਏ ਫਰਾਰ

ਰਾਏਕੋਟ, 11 ਅਕਤੂਬਰ (ਸੁਸ਼ੀਲ)-ਸਥਾਨਕ ਸ਼ਹਿਰ ਦੀ ਸੰਘਣੀ ਆਬਾਦੀ ਵਾਲੇ ਇਲਾਕੇ ਵਿਚ ਅੱਜ ਰਾਤ ਅੱਠ ਵਜੇ ਦੇ ਕਰੀਬ ਹੋਈ ਇਕ ਵਾਰਦਾਤ ਵਿਚ ਕੁਝ ਅਣਪਛਾਤੇ ਮੋਟਰਸਾਈਕਲ ਸਵਾਰ ਸ਼ਹਿਰ ਦੇ ਇਕ ਕਰਿਆਨਾ ਵਪਾਰੀ ਦੀਆਂ ਅੱਖਾਂ ਵਿਚ ਮਿਰਚਾ ਪਾ ਕੇ ਉਸ ਕੋਲੋਂ ਪੰਜਾਹ ਹਜ਼ਾਰ ...

ਪੂਰੀ ਖ਼ਬਰ »

ਜ਼ਿਲ੍ਹਾ ਸਿਹਤ ਵਿਭਾਗ ਨੇ ਡੇਂਗੂ ਤੇ ਚਿਕਨਗੁਨੀਆ ਤੋਂ ਬਚਣ ਦੀ ਦਿੱਤੀ ਸਲਾਹ

ਲੋਹਟਬੱਦੀ, 11 ਅਕਤੂਬਰ (ਕੁਲਵਿੰਦਰ ਸਿੰਘ ਡਾਂਗੋਂ)-ਬਦਲਦੇ ਮੌਸਮ ਦੌਰਾਨ ਡੇਂਗੂ, ਚਿਕਨਗੁਨੀਆ ਬੁਖ਼ਾਰ ਆਦਿ ਦਾ ਵੀ ਸੀਜ਼ਨ ਸ਼ੁਰੂ ਹੋ ਗਿਆ ਹੈ | ਲੋਕਾਂ ਨੂੰ ਇਸ ਬੁਖ਼ਾਰ ਤੋਂ ਬਚਾਉਣ ਅਤੇ ਜਾਗਰੂਕ ਕਰਨ ਲਈ ਸਿਹਤ ਵਿਭਾਗ ਵਲੋਂ ਵੱਖ-ਵੱਖ ਪਹਿਲੂਆਂ 'ਤੇ ਸਲਾਹ ਦਿੱਤੀ ...

ਪੂਰੀ ਖ਼ਬਰ »

ਐਸ.ਐਚ.ਓ. ਸਿਟੀ ਰਾਏਕੋਟ ਵਿਰੁੱਧ 15 ਨੂੰ ਧਰਨਾ ਲਗਾਉਣ ਦਾ ਐਲਾਨ

ਰਾਏਕੋਟ, 11 ਅਕਤੂਬਰ (ਬਲਵਿੰਦਰ ਸਿੰਘ ਲਿੱਤਰ)-ਸੀ.ਪੀ.ਆਈ.ਐਮ ਰਾਏਕੋਟ ਤਹਿਸੀਲ ਕਮੇਟੀ ਦੀ ਮੀਟਿੰਗ ਕੌਾਸਲਰ ਕਾਮਰੇਡ ਗਣੇਸ਼ ਬਹਾਦਰ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ ਵਿਚ ਰਾਏਕੋਟ ਸ਼ਹਿਰ ਦੀ ਬਿਗੜ ਰਹੀ ਅਮਨ ਕਾਨੂੰਨ ਦੀ ਸਥਿਤੀ ਉੱਪਰ ਗੰਭੀਰ ਚਿੰਤਾ ਪ੍ਰਗਟ ...

ਪੂਰੀ ਖ਼ਬਰ »

ਰਾਮ ਲੀਲਾ ਕਲੱਬ ਵਲੋਂ ਦੁਸਹਿਰੇ ਦੇ ਸਬੰਧ 'ਚ ਪੂਜਾ ਅਰਚਨਾ

ਪਾਇਲ, 11 ਅਕਤੂਬਰ (ਰਜਿੰਦਰ ਸਿੰਘ, ਨਿਜ਼ਾਮਪੁਰ)-ਸਥਾਨਕ ਸ੍ਰੀ ਰਾਮ ਮੰਦਿਰ ਪਾਇਲ ਵਿਖੇ ਰਾਮ ਲੀਲਾ ਕਲੱਬ ਵਲੋਂ ਦੁਸਹਿਰੇ ਦੇ ਸਬੰਧ ਵਿਚ ਝੰਡੇ ਦੀ ਪੂਜਾ ਅਰਚਨਾ ਕੀਤੀ ਗਈ | ਇਸ ਸਬੰਧੀ ਰਾਕੇਸ਼ ਭਾਸਕਰ ਨੇ ਦੱਸਿਆ ਕਿ ਪਿਛਲੇ ਕਰੀਬ 150 ਸਾਲਾਂ ਤੋਂ ਦੁਸਹਿਰੇ ਦਾ ਤਿਉਹਾਰ ...

ਪੂਰੀ ਖ਼ਬਰ »

ਪਾਵਰਕਾਮ ਖੰਨਾ ਮੰਡਲ ਦੇ ਪੈਨਸ਼ਨਰਾਂ ਦੀ ਮੀਟਿੰਗ

ਖੰਨਾ, 11 ਅਕਤੂਬਰ (ਪੱਤਰ ਪੇ੍ਰਰਕਾਂ ਰਾਹੀਂ)-ਸਮੂਹ ਪਾਵਰਕਾਮ ਮੰਡਲ ਖੰਨਾ ਦੇ ਪੈਨਸ਼ਨਰਾਂ ਦੀ ਮਹੀਨਾ ਵਾਰ ਮੀਟਿੰਗ ਵਿਚ ਗੁਰਸੇਵਕ ਸਿੰਘ ਮੋਹੀ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਪਾਵਰਕਾਮ ਮੈਨੇਜਮੈਂਟ ਹਰ ਸਮੇਂ ਮੰਗਾਂ ਪ੍ਰਤੀ ਟਾਲ ਮਟੋਲ ਕਰਕੇ ਆਪਣਾ ਡੰਗ ਟਪਾ ਰਹੀ ...

ਪੂਰੀ ਖ਼ਬਰ »

ਗੁਜਰਾਤ ਤੋਂ ਲੁਧਿਆਣਾ ਨੂੰ ਲੋਹੇ ਦੇ ਕੁਆਇਲ ਲੈ ਕੇ ਜਾ ਰਿਹੈ ਟਰੱਕ ਹੋਇਆ ਹਾਦਸੇ ਦਾ ਸ਼ਿਕਾਰ

ਖੰਨਾ, 11 ਅਕਤੂਬਰ (ਮਨਜੀਤ ਸਿੰਘ ਧੀਮਾਨ)-ਅੱਜ ਸਵੇਰੇ 2 ਵਜੇ ਦੇ ਕਰੀਬ ਭੱਟੀਆਂ ਕੋਲ ਜੀ. ਟੀ. ਰੋਡ 'ਤੇ ਇਕ ਲੋਹੇ ਦੇ ਭਰੇ ਟਰਾਲੇ ਦੇ ਪਲਟ ਜਾਣ ਕਾਰਨ ਡਰਾਈਵਰ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ | ਜਾਣਕਾਰੀ ਦਿੰਦਿਆਂ ਟਰੱਕ ਦੇ ਡਰਾਈਵਰ ਰਾਜੇਸ਼ ਕੁਮਾਰ ਵਾਸੀ ਅਜਮੇਰ ...

ਪੂਰੀ ਖ਼ਬਰ »

ਮੁਬਾਰਕਪੁਰ ਦੇ ਟੋਭੇ ਦਾ ਗੰਦਾ ਪਾਣੀ ਪਿੰਡ ਵਾਸੀਆਂ ਲਈ ਬਣਿਆ ਸਰਾਪ

ਮਾਛੀਵਾੜਾ ਸਾਹਿਬ, 11 ਅਕਤੂਬਰ (ਸੁਖਵੰਤ ਸਿੰਘ ਗਿੱਲ)-ਮਾਛੀਵਾੜਾ ਬਲਾਕ ਦੇ ਬੇਟ ਖੇਤਰ 'ਚ ਪੈਂਦੇ ਪਿੰਡ ਮੁਬਾਰਕਪੁਰ ਦੇ ਗੰਦੇ ਪਾਣੀ ਦਾ ਟੋਭਾ ਪਿੰਡ ਦੇ ਲੋਕਾਂ ਲਈ ਸ਼ਰਾਪ ਬਣਦਾ ਜਾ ਰਿਹਾ ਹੈ ਕਿਉਂਕਿ ਟੋਭੇ ਦਾ ਪਾਣੀ ਓਵਰ ਫਲੋਅ ਹੋ ਪਿੰਡ ਦੀਆਂ ਗਲੀਆਂ ਵਿਚ ਘੁੰਮ ...

ਪੂਰੀ ਖ਼ਬਰ »

ਸੇਵਾ ਕੇਂਦਰਾਂ 'ਚ ਕੰਮ ਨਾ ਹੋਣ ਕਾਰਨ ਲੋਕ ਹੋ ਰਹੇ ਖੱਜਲ ਖ਼ੁਆਰ

ਖੰਨਾ, 11 ਅਕਤੂਬਰ (ਹਰਜਿੰਦਰ ਸਿੰਘ ਲਾਲ/ਮਨਜੀਤ ਸਿੰਘ ਧੀਮਾਨ)-ਪੰਜਾਬ ਦੀ ਪਿਛਲੀ ਅਕਾਲੀ ਭਾਜਪਾ ਸਰਕਾਰ ਸਮੇਂ ਲੋਕਾਂ ਦੀ ਸਹੂਲਤਾਂ ਲਈ ਬਣਾਏ ਗਏ ਬਹੁਤੇ ਸੇਵਾ ਕੇਂਦਰਾਂ ਨੂੰ ਪੰਜਾਬ ਦੀ ਕੈਪਟਨ ਸਰਕਾਰ ਵਲੋਂ ਬੰਦ ਕਰਨ ਕਰਕੇ ਲੋਕਾਂ ਵਿਚ ਕਾਫ਼ੀ ਰੋਸ ਪਾਇਆ ਜਾ ਰਿਹਾ ...

ਪੂਰੀ ਖ਼ਬਰ »

ਸੇਵਾ ਕੇਂਦਰਾਂ 'ਚ ਕੰਮ ਕਈ-ਕਈ ਮਹੀਨੇ ਲਟਕੇ, ਪ੍ਰਸ਼ਾਸਨ ਬੇਖ਼ਬਰ

ਸਮਰਾਲਾ, 11 ਅਕਤੂਬਰ (ਬਲਜੀਤ ਸਿੰਘ ਬਘੌਰ)-ਐੱਸ. ਡੀ. ਐਮ. ਦਫ਼ਤਰ ਨੇੜੇ ਚਲ ਰਹੇ ਇਕੋ ਇਕ ਸੇਵਾ ਕੇਂਦਰ ਵਿਚ ਅੱਜ ਲਾਈਟ ਚਲੇ ਜਾਣ ਕਾਰਨ ਕੰਮ ਕਰਾਉਣ ਆਏ ਭੜਕ ਗਏ ਅਤੇ ਕੰਮ ਕਰਵਾਉਣ ਵਾਲੇ ਲੋਕਾਂ ਨੇ ਸਰਕਾਰ ਅਤੇ ਪ੍ਰਸ਼ਾਸਨ 'ਤੇ ਜੰਮ ਕੇ ਗ਼ੁੱਸਾ ਕੱਢਿਆ | ਉਨ੍ਹਾਂ ਨੇ ਸੇਵਾ ...

ਪੂਰੀ ਖ਼ਬਰ »

ਮਦਨੀਪੁਰ ਖੇਡ ਮੈਦਾਨ 'ਚ ਚੱਲ ਰਹੇ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ

ਮਲੌਦ, 11 ਅਕਤੂਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ/ਦਿਲਬਾਗ ਸਿੰਘ ਚਾਪੜਾ)-ਪਿੰਡ ਮਦਨੀਪੁਰ ਵਿਖੇ ਖੇਡ ਮੈਦਾਨ ਵਿਚ 2 ਲੱਖ ਰੁਪਏ ਦੀ ਪੰਜਾਬ ਸਰਕਾਰ ਦੀ ਤਰਫ਼ੋਂ ਪ੍ਰਾਪਤ ਹੋਈ, ਗਰਾਂਟ ਤਹਿਤ ਚੱਲ ਰਹੇ ਵਿਕਾਸ ਕਾਰਜਾਂ ਦਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਯਾਦਵਿੰਦਰ ਸਿੰਘ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX