ਤਾਜਾ ਖ਼ਬਰਾਂ


ਜੇਕਰ ਸਿੱਧੂ ਨੂੰ ਕਿਸੇ ਤਰ੍ਹਾਂ ਦੀ ਨਾਰਾਜ਼ਗੀ ਸੀ ਤਾਂ ਉਹ ਹਾਈਕਮਾਂਡ ਨਾਲ ਗੱਲਬਾਤ ਕਰ ਸਕਦੇ ਸਨ- ਪ੍ਰਨੀਤ ਕੌਰ
. . .  4 minutes ago
ਪਟਿਆਲਾ, 21 ਮਈ (ਅਮਨਦੀਪ ਸਿੰਘ)- ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ 'ਤੇ ਲਗਾਤਾਰ ਸਿਆਸਤ ਭਖੀ ਹੋਈ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਬਾਅਦ ਹੋਰ ਕੈਬਨਿਟ ਮੰਤਰੀ ਵੀ ਉਨ੍ਹਾਂ ਵਿਰੁੱਧ ਖੁੱਲ੍ਹ ਕੇ ਬਿਆਨ ਦੇ ਰਹੇ ਹਨ। ਇਸੇ ਕੜੀ 'ਚ ਹੁਣ...
ਸੰਜੇ ਸਿੰਘ ਨੇ ਅਖਿਲੇਸ਼ ਯਾਦਵ ਨਾਲ ਕੀਤੀ ਮੁਲਾਕਾਤ, ਕਿਹਾ- ਦੇਸ਼ ਭਰ 'ਚੋਂ ਹੋਵੇਗਾ ਭਾਜਪਾ ਦਾ ਸਫ਼ਾਇਆ
. . .  14 minutes ago
ਨਵੀਂ ਦਿੱਲੀ, 21 ਮਈ- ਲੋਕ ਸਭਾ ਚੋਣਾਂ ਲਈ ਐਗਜ਼ਿਟ ਪੋਲ ਸਾਹਮਣੇ ਆਉਣ ਤੋਂ ਬਾਅਦ ਸਿਆਸੀ ਨੇਤਾਵਾਂ ਵਿਚਾਲੇ ਮੁਲਾਕਾਤਾਂ ਦਾ ਦੌਰ ਸ਼ੁਰੂ ਹੋ ਗਿਆ। ਇਸੇ ਤਹਿਤ ਅੱਜ ਆਮ ਆਦਮੀ ਪਾਰਟੀ (ਆਪ) ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਸਮਾਜਵਾਦੀ ਪਾਰਟੀ ਦੇ...
ਅਫ਼ਗ਼ਾਨਿਸਤਾਨ 'ਚ 9 ਤਾਲਿਬਾਨੀ ਅੱਤਵਾਦੀ ਢੇਰ
. . .  35 minutes ago
ਕਾਬੁਲ, 21 ਮਈ- ਅਫ਼ਗ਼ਾਨਿਸਤਾਨ ਦੇ ਦੱਖਣੀ ਸੂਬੇ ਕੰਧਾਰ 'ਚ ਸੁਰੱਖਿਆ ਬਲਾਂ ਨਾਲ ਮੁਠਭੇੜ 'ਚ 9 ਤਾਲਿਬਾਨੀ ਅੱਤਵਾਦੀ ਮਾਰੇ ਗਏ। ਸੂਤਰਾਂ ਨੇ ਅੱਜ ਦੱਸਿਆ ਕਿ ਵਿਸ਼ੇਸ਼ ਮੁਹਿੰਮ ਬਲ ਨੇ ਸ਼ਾਹੀ ਵਲੀ ਕੋਟ ਜ਼ਿਲ੍ਹੇ ਦੇ ਕਾਰੀ ਇਲਾਕੇ 'ਚ ਸੋਮਵਾਰ ਨੂੰ ਇਹ ਮੁਹਿੰਮ ਚਲਾਈ...
ਐਗਜ਼ਿਟ ਪੋਲ ਵਿਰੋਧੀ ਧਿਰ ਦਾ ਹੌਂਸਲਾ ਤੋੜਨ ਦਾ ਹਥਿਆਰ- ਪ੍ਰਿਅੰਕਾ ਗਾਂਧੀ
. . .  52 minutes ago
ਨਵੀਂ ਦਿੱਲੀ, 21 ਮਈ- ਪੂਰਬੀ-ਉੱਤਰ ਪ੍ਰਦੇਸ਼ ਤੋਂ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਨੇ ਚੋਣਾਂ ਤੋਂ ਬਾਅਦ ਨਿਊਜ਼ ਚੈਨਲਾਂ ਵਲੋਂ ਪ੍ਰਸਾਰਿਤ ਕੀਤੇ ਸਰਵੇਖਣਾਂ (ਐਗਜ਼ਿਟ ਪੋਲ) ਨੂੰ ਵਿਰੋਧੀ ਧਿਰ ਦਾ ਹੌਂਸਲਾ ਤੋੜਨ ਦੀ ਸਾਜ਼ਿਸ਼ ਕਰਾਰਦਿਆਂ ਪਾਰਟੀ ਵਰਕਰਾਂ...
ਸਾਰੀਆਂ ਵੀ. ਵੀ. ਪੈਟ ਪਰਚੀਆਂ ਦੀ ਜਾਂਚ ਸੰਬੰਧੀ ਪਟੀਸ਼ਨ ਨੂੰ ਸੁਪਰੀਮ ਕੋਰਟ ਨੇ ਕੀਤਾ ਖ਼ਾਰਜ
. . .  about 1 hour ago
ਨਵੀਂ ਦਿੱਲੀ, 21 ਮਈ- ਸੁਪਰੀਮ ਕੋਰਟ ਨੇ 100 ਫ਼ੀਸਦੀ ਵੀ. ਵੀ. ਪੈਟ ਪਰਚੀਆਂ ਦੀ ਜਾਂਚ ਕੀਤੇ ਜਾਣ ਦੀ ਮੰਗ ਵਾਲੀ ਇੱਕ ਜਨਹਿਤ ਪਟੀਸ਼ਨ ਨੂੰ ਖ਼ਾਰਜ ਕਰ ਦਿੱਤਾ ਹੈ। ਇਸ ਪਟੀਸ਼ਨ 'ਚ ਮੰਗ ਕੀਤੀ ਗਈ ਸੀ ਕਿ ਈ. ਵੀ. ਐੱਮ. ਮਸ਼ੀਨਾਂ ਦੀ ਸੰਖਿਆ ਦੇ ਮੁਤਾਬਕ ਹੀ ਵੀ...
ਪੱਛਮੀ ਬੰਗਾਲ 'ਚ ਭਾਜਪਾ ਦੇ ਪੰਜ ਵਰਕਰ ਜ਼ਖ਼ਮੀ, ਟੀ. ਐੱਮ. ਸੀ. 'ਤੇ ਹਮਲੇ ਦਾ ਦੋਸ਼
. . .  about 1 hour ago
ਕੋਲਕਾਤਾ, 21 ਮਈ- ਪੱਛਮੀ ਬੰਗਾਲ 'ਚ ਬੀਤੀ ਰਾਤ ਕੂਚ ਬਿਹਾਰ ਦੇ ਸਤਈ ਇਲਾਕੇ 'ਚ ਕਥਿਤ ਤੌਰ 'ਤੇ ਤ੍ਰਿਣਮੂਲ ਕਾਂਗਰਸ (ਟੀ. ਐੱਮ. ਸੀ.) ਵਰਕਰਾਂ ਦੇ ਹਮਲੇ 'ਚ ਭਾਜਪਾ ਦੇ ਪੰਜ ਵਰਕਰ...
ਮੈਕਸੀਕੋ 'ਚ ਗੋਲੀਬਾਰੀ, 10 ਲੋਕਾਂ ਦੀ ਮੌਤ
. . .  about 1 hour ago
ਮੈਕਸੀਕੋ ਸਿਟੀ, 21 ਮਈ- ਮੈਕਸੀਕੋ ਦੇ ਦੱਖਣੀ ਸੂਬੇ ਓਕਸਾਸਾ ਅਤੇ ਉੱਤਰੀ-ਪੂਰਬੀ ਸੂਬੇ ਤਮੌਲੀਪਸ 'ਚ ਹੋਈ ਗੋਲੀਬਾਰੀ 'ਚ ਘੱਟੋ-ਘੱਟ 10 ਲੋਕਾਂ ਦੀ ਮੌਤ ਹੋ ਗਈ। ਓਕਸਾਸਾ ਦੇ ਸਰਕਾਰੀ ਵਕੀਲਾਂ ਅਤੇ ਸਥਾਨਕ ਮੀਡੀਆ ਨੇ ਕਿਹਾ ਕਿ ਇੱਥੇ ਸੜਕ ਕਿਨਾਰੇ ਚਾਰ ਔਰਤਾਂ...
ਕਰਜ਼ੇ ਦੇ ਬੋਝ ਹੇਠਾਂ ਦੱਬੇ ਕਿਸਾਨ ਨੇ ਭਾਖੜਾ ਨਹਿਰ 'ਚ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ
. . .  about 2 hours ago
ਸ਼ੁਤਰਾਣਾ, 21 ਮਈ (ਬਲਦੇਵ ਸਿੰਘ ਮਹਿਰੋਕ)- ਪਟਿਆਲਾ ਜ਼ਿਲ੍ਹੇ ਦੇ ਕਸਬਾ ਸ਼ੁਤਰਾਣਾ ਵਿਖੇ ਕਰਜ਼ੇ ਦੇ ਬੋਝ ਹੇਠਾਂ ਦੱਬੇ ਇੱਕ ਕਿਸਾਨ ਵਲੋਂ ਭਾਖੜਾ ਨਹਿਰ 'ਚ ਛਾਲ ਮਾਰ ਕੇ ਖ਼ੁਦਕੁਸ਼ੀ ਕਰਨ ਦੀ ਖ਼ਬਰ ਹੈ। ਮ੍ਰਿਤਕ ਕਿਸਾਨ ਹਜੂਰ ਸਿੰਘ (72) ਦੇ ਲੜਕੇ ਗੁਰਮੀਤ ਸਿੰਘ ਨੇ...
ਕੋਲਕਾਤਾ ਉੱਤਰੀ ਸੰਸਦੀ ਹਲਕੇ ਦੇ ਬੂਥ ਨੰ. 200 'ਤੇ ਵੋਟਿੰਗ ਰੱਦ
. . .  about 2 hours ago
ਕੋਲਕਾਤਾ, 21 ਮਈ- ਪੱਛਮੀ ਬੰਗਾਲ ਦੇ ਕੋਲਕਾਤਾ ਉੱਤਰੀ ਸੰਸਦੀ ਹਲਕੇ ਦੇ ਬੂਥ ਨੰਬਰ 200 'ਤੇ 19 ਮਈ ਨੂੰ ਹੋਈ ਵੋਟਿੰਗ ਨੂੰ ਚੋਣ ਕਮਿਸ਼ਨ ਨੇ ਰੱਦ ਕਰ ਦਿੱਤਾ ਹੈ। ਚੋਣ ਕਮਿਸ਼ਨ ਨੇ ਹੁਣ ਇਸ ਬੂਥ 'ਤੇ 22 ਮਈ ਭਾਵ ਕਿ ਕੱਲ੍ਹ ਨੂੰ ਮੁੜ ਮਤਦਾਨ ਕਰਾਉਣ ਦਾ...
ਮੁਲਾਇਮ ਅਤੇ ਅਖਿਲੇਸ਼ ਯਾਦਵ ਵਿਰੁੱਧ ਸੀ. ਬੀ. ਆਈ. ਨੇ ਸੁਪਰੀਮ ਕੋਰਟ 'ਚ ਦਾਖ਼ਲ ਕੀਤਾ ਹਲਫ਼ਨਾਮਾ
. . .  about 2 hours ago
ਨਵੀਂ ਦਿੱਲੀ, 21 ਮਈ- ਸੀ. ਬੀ. ਆਈ. ਨੇ ਸੁਪਰੀਮ ਕੋਰਟ 'ਚ ਆਮਦਨ ਤੋਂ ਵੱਧ ਜਾਇਦਾਦ ਮਾਮਲੇ 'ਚ ਸਮਾਜਵਾਦੀ ਪਾਰਟੀ ਦੇ ਨੇਤਾਵਾਂ ਮੁਲਾਇਮ ਸਿੰਘ ਯਾਦਵ ਅਤੇ ਉਨ੍ਹਾਂ ਦੇ ਬੇਟੇ ਅਖਿਲੇਸ਼ ਯਾਦਵ ਦੇ ਵਿਰੁੱਧ ਹਲਫ਼ਨਾਮਾ...
ਕਿਰਗਿਸਤਾਨ ਰਵਾਨਾ ਹੋਏ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ
. . .  about 2 hours ago
ਨਵੀਂ ਦਿੱਲੀ, 21 ਮਈ- ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਅੱਜ ਕਿਰਗਿਸਤਾਨ ਰਵਾਨਾ ਹੋ ਗਏ। ਉਹ ਰਾਜਧਾਨੀ ਬਿਸ਼ਕੇਕ ਵਿਖੇ 21 ਅਤੇ 22 ਮਈ ਨੂੰ ਹੋਣ ਜਾ ਰਹੀ ਸ਼ੰਘਾਈ ਸਹਿਯੋਗ ਸੰਗਠਨ (ਐੱਸ. ਸੀ. ਓ.) ਦੇ ਵਿਦੇਸ਼ ਮੰਤਰੀਆਂ ਦੀ ਬੈਠਕ...
ਅੱਜ ਚੋਣ ਕਮਿਸ਼ਨ ਨੂੰ ਮਿਲਣਗੀਆਂ ਵਿਰੋਧੀ ਪਾਰਟੀਆਂ
. . .  about 3 hours ago
ਨਵੀਂ ਦਿੱਲੀ, 21 ਮਈ - ਵੀ.ਵੀ. ਪੈਟ ਪਰਚੀਆਂ ਦੇ ਮਿਲਾਨ ਨੂੰ ਲੈ ਕੇ ਕਾਂਗਰਸ, ਬਸਪਾ ਸਮੇਤ 21 ਵਿਰੋਧੀ ਪਾਰਟੀਆਂ ਅੱਜ ਚੋਣ ਕਮਿਸ਼ਨ ਨੂੰ...
ਸੋਨੀਆ, ਰਾਹੁਲ, ਮਨਮੋਹਨ ਸਿੰਘ ਨੇ ਰਾਜੀਵ ਗਾਂਧੀ ਨੂੰ ਦਿੱਤੀ ਸ਼ਰਧਾਂਜਲੀ
. . .  about 3 hours ago
ਨਵੀਂ ਦਿੱਲੀ, 21 ਮਈ - ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੀ ਬਰਸੀ ਮੌਕੇ ਸੋਨੀਆ ਗਾਂਧੀ, ਰਾਹੁਲ ਗਾਂਧੀ, ਪ੍ਰਿਅੰਕਾ ਗਾਂਧੀ, ਰਾਬਰਟ ਵਾਡਰਾ ਤੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ...
ਜੋਕੋ ਵਿਡੋਡੋ ਦੂਸਰੀ ਵਾਰ ਬਣੇ ਇੰਡੋਨੇਸ਼ੀਆ ਦੇ ਰਾਸ਼ਟਰਪਤੀ
. . .  about 3 hours ago
ਨਵੀਂ ਦਿੱਲੀ, 21 - ਜੋਕੋ ਵਿਡੋਡੋ ਚੋਣ ਜਿੱਤ ਕੇ ਦੂਸਰੀ ਵਾਰ ਇੰਡੋਨੇਸ਼ੀਆ ਦੇ ਰਾਸ਼ਟਰਪਤੀ ਬਣ ਗਏ ਹਨ। ਇਸ ਦੀ ਪੁਸ਼ਟੀ ਚੋਣ ਕਮਿਸ਼ਨ ਨੇ ਕੀਤੀ...
ਆਈ.ਈ.ਡੀ ਧਮਾਕੇ 'ਚ 2 ਜਵਾਨ ਜ਼ਖਮੀ
. . .  about 4 hours ago
ਰਾਏਪੁਰ, 21 ਮਈ - ਛੱਤੀਸਗੜ੍ਹ ਦੇ ਸੁਕਮਾ ਜ਼ਿਲ੍ਹੇ 'ਚ ਹੋਏ ਆਈ.ਈ.ਡੀ ਧਮਾਕੇ 'ਚ ਡੀ.ਆਰ.ਜੀ ਦੇ 2 ਜਵਾਨ ਜ਼ਖਮੀ ਹੋਏ...
ਮੁਇਨੁਲ ਹੱਕ ਭਾਰਤ 'ਚ ਪਾਕਿਸਤਾਨ ਦੇ ਨਵੇਂ ਹਾਈ ਕਮਿਸ਼ਨਰ ਨਿਯੁਕਤ
. . .  1 minute ago
ਅਮਿਤ ਸ਼ਾਹ ਅੱਜ ਕਰਨਗੇ ਐਨ.ਡੀ.ਏ ਆਗੂਆਂ ਨਾਲ ਮੁਲਾਕਾਤ
. . .  about 4 hours ago
ਬੋਰਵੈਲ 'ਚ ਡਿੱਗੀ ਬੱਚੀ ਦੀ ਮੌਤ
. . .  about 4 hours ago
ਨਿਕੋਬਾਰ 'ਚ ਭੂਚਾਲ ਦੇ ਝਟਕੇ ਮਹਿਸੂਸ
. . .  about 4 hours ago
ਸਾਬਕਾ ਐੱਫ-1 ਚੈਂਪੀਅਨ ਨਿਕੀ ਲਉਡਾ ਦਾ ਦੇਹਾਂਤ
. . .  about 5 hours ago
ਅੱਜ ਦਾ ਵਿਚਾਰ
. . .  about 5 hours ago
ਪਿੰਡ ਵਲੀਪੁਰ ਵਿਖੇ ਆਰ.ਐੱਮ.ਪੀ. ਡਾਕਟਰ ਨੂੰ ਗੋਲੀਆਂ ਮਾਰ ਕੇ ਕੀਤਾ ਜ਼ਖ਼ਮੀ
. . .  1 day ago
ਦਿੱਲੀ ਦੇ ਸੰਗਮ ਬਿਹਾਰ 'ਚ ਵਿਅਕਤੀ ਦਾ ਚਾਕੂ ਮਾਰ ਕੇ ਕਤਲ
. . .  1 day ago
ਅੰਮ੍ਰਿਤਸਰ ਦੇ ਵਿਧਾਨ ਸਭਾ ਹਲਕਾ ਰਾਜਾਸਾਂਸੀ 'ਚ 22 ਮਈ ਨੂੰ ਮੁੜ ਪੈਣਗੀਆਂ ਵੋਟਾਂ
. . .  1 day ago
ਨਸ਼ੇ ਦੀ ਓਵਰ ਡੋਜ਼ ਲੈਣ ਕਾਰਨ ਨੌਜਵਾਨ ਦੀ ਮੌਤ
. . .  1 day ago
ਮਹਾਰਾਸ਼ਟਰ ਮਹਿਲਾ ਕਮਿਸ਼ਨ ਨੇ ਵਿਵੇਕ ਓਬਰਾਏ ਨੂੰ ਨੋਟਿਸ ਕੀਤਾ ਜਾਰੀ
. . .  1 day ago
ਅਫ਼ਗ਼ਾਨਿਸਤਾਨ 'ਚ 11 ਤਾਲਿਬਾਨੀ ਅੱਤਵਾਦੀ ਢੇਰ
. . .  1 day ago
ਮਮਤਾ ਨੂੰ ਮਿਲਣ ਲਈ ਕੋਲਕਾਤਾ ਪਹੁੰਚੇ ਚੰਦਰਬਾਬੂ ਨਾਇਡੂ
. . .  1 day ago
ਘਰੇਲੂ ਲੜਾਈ ਦੌਰਾਨ ਹਿੰਸਕ ਹੋਇਆ ਪਤੀ, ਦੰਦੀਆਂ ਵੱਢ ਕੇ ਕੱਟਿਆ ਪਤਨੀ ਦਾ ਨੱਕ
. . .  1 day ago
ਪਿਕਅਪ ਵਲੋਂ ਟੱਕਰ ਮਾਰੇ ਜਾਣ ਕਾਰਨ ਮਾਂ-ਪੁੱਤ ਦੀ ਮੌਤ
. . .  1 day ago
ਅੰਮ੍ਰਿਤਸਰ ਦੇ ਪਿੰਡ ਸ਼ਹੂਰਾ ਦੇ ਇੱਕ ਪੋਲਿੰਗ ਬੂਥ ਦੀ ਚੋਣ ਰੱਦ
. . .  1 day ago
ਜੇਲ੍ਹ 'ਚ ਬੰਦ ਨਵਾਜ਼ ਸ਼ਰੀਫ਼ ਨੇ ਹਾਈਕੋਰਟ 'ਚ ਫਿਰ ਦਾਇਰ ਕੀਤੀ ਜ਼ਮਾਨਤ ਪਟੀਸ਼ਨ
. . .  1 day ago
ਅੱਤਵਾਦੀਆਂ ਵਲੋਂ ਗੋਲੀਆਂ ਮਾਰ ਕੇ ਜ਼ਖ਼ਮੀ ਕੀਤੇ ਸਿਆਸੀ ਆਗੂ ਦੀ ਮੌਤ
. . .  1 day ago
ਪਾਕਿਸਤਾਨੀ ਕ੍ਰਿਕਟਰ ਆਸਿਫ਼ ਅਲੀ ਦੀ ਦੋ ਸਾਲਾ ਦੀ ਧੀ ਕੈਂਸਰ ਕਾਰਨ ਮੌਤ
. . .  1 day ago
ਲੁਧਿਆਣਾ 'ਚ ਚੱਲਦੇ ਆਟੋ ਨੂੰ ਅਚਾਨਕ ਲੱਗੀ ਅੱਗ
. . .  1 day ago
ਐਡਮਿਰਲ ਸੁਨੀਲ ਲਾਂਬਾ ਨੇ ਰਾਸ਼ਟਰਪਤੀ ਕੋਵਿੰਦ ਨਾਲ ਕੀਤੀ ਮੁਲਾਕਾਤ
. . .  1 day ago
ਮਹਾਰਾਸ਼ਟਰ ਦੇ ਗੜ੍ਹਚਿਰੌਲੀ 'ਚ ਸੁਰੱਖਿਆ ਬਲਾਂ ਅਤੇ ਨਕਸਲੀਆਂ ਵਿਚਾਲੇ ਮੁਠਭੇੜ
. . .  1 day ago
ਤਲਵੰਡੀ ਸਾਬੋ ਗੋਲੀਬਾਰੀ ਮਾਮਲਾ : ਸਾਬਕਾ ਅਕਾਲੀ ਵਿਧਾਇਕ ਸਮੇਤ ਸਾਥੀਆਂ 'ਤੇ ਮਾਮਲਾ ਦਰਜ
. . .  1 day ago
ਕੌਮਾਂਤਰੀ ਸਰਹੱਦ ਤੋਂ ਲੱਖਾਂ ਦੀ ਨਕਦੀ ਸਣੇ ਪੰਜ ਸ਼ੱਕੀ ਗ੍ਰਿਫ਼ਤਾਰ
. . .  1 day ago
ਬਿਸ਼ਕੇਕ ਵਿਖੇ ਹੋਣ ਵਾਲੀ ਐੱਸ. ਸੀ. ਓ. ਦੇ ਵਿਦੇਸ਼ ਮੰਤਰੀਆਂ ਦੀ ਬੈਠਕ 'ਚ ਹਿੱਸਾ ਲੈਣਗੇ ਸੁਸ਼ਮਾ ਸਵਰਾਜ
. . .  about 1 hour ago
ਕਾਲਾ ਹਿਰਨ ਸ਼ਿਕਾਰ ਮਾਮਲਾ : ਸੈਫ਼, ਤੱਬੂ, ਸੋਨਾਲੀ, ਨੀਲਮ ਦੀਆਂ ਵਧੀਆਂ ਮੁਸ਼ਕਲਾਂ, ਫਿਰ ਜਾਰੀ ਹੋਏ ਨੋਟਿਸ
. . .  7 minutes ago
ਲੈਫ਼ਟੀਨੈਂਟ ਜਨਰਲ ਰਣਬੀਰ ਸਿੰਘ ਨੇ ਕਿਹਾ- 2016 'ਚ ਹੋਈ ਪਹਿਲੀ ਸਰਜੀਕਲ ਸਟ੍ਰਾਈਕ
. . .  23 minutes ago
ਪਤਨੀ ਦੀ ਹੱਤਿਆ ਤੋਂ ਬਾਅਦ ਪਤੀ ਵਲੋਂ ਖ਼ੁਦਕੁਸ਼ੀ ਦੀ ਕੋਸ਼ਿਸ਼
. . .  45 minutes ago
ਲੋਕ ਸਭਾ ਚੋਣਾਂ ਦੇ ਖ਼ਤਮ ਹੁੰਦਿਆਂ ਹੀ ਕੁੱਲੂ ਰਵਾਨਾ ਹੋਏ ਸੰਨੀ ਦਿਓਲ
. . .  55 minutes ago
ਮਾਇਆਵਤੀ ਨੂੰ ਮਿਲਣ ਪਹੁੰਚੇ ਅਖਿਲੇਸ਼ ਯਾਦਵ
. . .  about 1 hour ago
ਕੱਲ੍ਹ ਹੋ ਸਕਦੀ ਹੈ ਕੇਂਦਰੀ ਕੈਬਨਿਟ ਦੀ ਬੈਠਕ
. . .  about 1 hour ago
ਓਮਪ੍ਰਕਾਸ਼ ਰਾਜਭਰ ਉੱਤਰ ਪ੍ਰਦੇਸ਼ ਕੈਬਨਿਟ ਤੋਂ ਬਰਖ਼ਾਸਤ, ਯੋਗੀ ਨੇ ਰਾਜਪਾਲ ਕੋਲ ਕੀਤੀ ਸੀ ਸਿਫ਼ਾਰਸ਼
. . .  about 1 hour ago
ਰੇਲ ਗੱਡੀ ਹੇਠਾਂ ਆਉਣ ਕਾਰਨ ਔਰਤ ਦੀ ਮੌਤ
. . .  1 day ago
ਸਿੰਗਾਪੁਰ ਜਾ ਰਹੇ ਜਹਾਜ਼ ਦੀ ਚੇਨਈ ਦੇ ਹਵਾਈ ਅੱਡੇ 'ਤੇ ਹੋਈ ਐਮਰਜੈਂਸੀ ਲੈਂਡਿੰਗ
. . .  1 day ago
ਬ੍ਰਾਜ਼ੀਲ ਦੇ ਬਾਰ 'ਚ ਹੋਈ ਗੋਲੀਬਾਰੀ 'ਚ 11 ਲੋਕਾਂ ਦੀ ਮੌਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 26 ਅੱਸੂ ਸੰਮਤ 550

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਜ਼ਿਲ੍ਹੇ 'ਚ ਮਿਲਾਵਟਖੋਰੀ ਿਖ਼ਲਾਫ਼ ਮੁਹਿੰਮ ਤੇਜ਼

ਨਵਾਂਸ਼ਹਿਰ, 11 ਅਕਤੂਬਰ (ਗੁਰਬਖਸ਼ ਸਿੰਘ ਮਹੇ)- ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ 'ਚ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਤਿਉਹਾਰਾਂ ਦੇ ਮੱਦੇਨਜ਼ਰ ਮਿਲਾਵਟ ਖੋਰੀ ਿਖ਼ਲਾਫ਼ ਮੁਹਿੰਮ 'ਚ ਹੋਰ ਤੇਜ਼ੀਆਂ ਲਿਆਉਂਦਿਆਂ ਅੱਜ ਜ਼ਿਲ੍ਹੇ 'ਚ ਬਾਹਰੋਂ ਆਉਂਦੇ ਸਮਾਨ ਅਤੇ ਦੁਕਾਨਾਂ ਦੀ ਚੈਕਿੰਗ ਸਮੇਤ 7 ਸੈਂਪਲ ਭਰੇ ਗਏ | ਸਹਾਇਕ ਕਮਿਸ਼ਨਰ (ਫੂਡ) ਮਨੋਜ ਖੋਸਲਾ ਅਨੁਸਾਰ ਤਿਉਹਾਰਾਂ ਦੇ ਮੱਦੇਨਜ਼ਰ ਜ਼ਿਲ੍ਹੇ 'ਚ ਮਿਲਾਵਟ ਖੋਰੀ 'ਤੇ ਕਾਬੂ ਪਾਉਣ ਲਈ ਫੂਡ ਸੇਫ਼ਟੀ ਅਫ਼ਸਰ ਰਾਖੀ ਵਿਨਾਇਕ ਅਤੇ ਫੂਡ ਸੇਫ਼ਟੀ ਅਫ਼ਸਰ ਸੰਗੀਤਾ ਸਹਿਦੇਵ 'ਤੇ ਆਧਾਰਿਤ ਦੋ ਟੀਮਾਂ ਬਣਾਈਆਂ ਗਈਆਂ ਹਨ | ਅੱਜ ਆਸਰੋਂ, ਭੱਦੀ ਅਤੇ ਗੜ੍ਹਸ਼ੰਕਰ ਰੋਡ 'ਤੇ ਲਾਏ ਨਾਕਿਆਂ ਦੌਰਾਨ ਜ਼ਿਲ੍ਹੇ 'ਚ ਆਉਣ ਵਾਲੇ ਖਾਣ-ਪੀਣ ਵਾਲੇ ਸਮਾਨ ਦੀ ਵਿਸ਼ੇਸ਼ ਤੌਰ 'ਤੇ ਚੈਕਿੰਗ ਕੀਤੀ ਗਈ, ਜਿਸ ਦੌਰਾਨ ਨਮਕੀਨ, ਆਈਸ ਕਰੀਮ ਅਤੇ ਰਸਾਂ ਦੇ ਸੈਂਪਲ ਲਏ ਗਏ | ਇਸ ਤੋਂ ਇਲਾਵਾ ਬੰਗਾ ਰੋਡ, ਕੁਲਾਮ ਰੋਡ ਤੇ ਰਾਹੋਂ ਰੋਡ 'ਤੇ ਕੋਲਡ ਸਟੋਰਾਂ ਦੀ ਚੈਕਿੰਗ ਕਰਕੇ ਉੱਥੇ ਖੋਏ, ਮਿਠਾਈਆਂ ਅਤੇ ਦੂਸਰੀਆਂ ਵਸਤਾਂ ਦੀ ਸਟੋਰੇਜ ਬਾਰੇ ਜਾਂਚ ਕੀਤੀ ਗਈ | ਇਸ ਤੋਂ ਇਲਾਵਾ ਜ਼ਿਲ੍ਹੇ 'ਚ ਹੋਰ ਥਾਈਾ ਕੀਤੀ ਚੈਕਿੰਗ ਦੌਰਾਨ ਦੁੱਧ, ਪਨੀਰ, ਸਰੋਂ੍ਹ ਦਾ ਤੇਲ ਤੇ ਆਈ ਕਰੀਮ ਦੇ ਚਾਰ ਹੋਰ ਸੈਂਪਲ ਵੀ ਲਏ ਗਏ | ਸ੍ਰੀ ਖੋਸਲਾ ਨੇ ਸਮੂਹ ਦੁਕਾਨਦਾਰਾਂ ਅਤੇ ਵਪਾਰੀਆਂ ਨੂੰ ਅਪੀਲ ਕੀਤੀ ਕਿ ਉਹ ਖੋਆ, ਪਨੀਰ ਆਦਿ ਦੁੱਧ ਤੋਂ ਤਿਆਰ ਹੋਣ ਵਾਲੀਆਂ ਵਸਤਾਂ ਬਾਹਰੋਂ ਮੰਗਵਾਉਣ ਦੀ ਥਾਂ ਖ਼ੁਦ ਆਪਣੇ ਸਾਹਮਣੇ ਤਿਆਰ ਕਰਵਾਉਣ ਤਾਂ ਜੋ ਬਾਹਰੋਂ ਮੰਗਾਏ ਜਾਣ ਵਾਲੇ ਦੁੱਧ ਉਤਪਾਦਾਂ ਵਿਚ ਮਿਲਾਵਟ ਹੋਣ ਕਾਰਨ ਲੋਕਾਂ ਦੀ ਸਿਹਤ ਨਾਲ ਖਿਲਵਾੜ ਨਾ ਹੋ ਸਕੇ |

ਵਿਸ਼ਵ ਮਾਨਸਿਕ ਸਿਹਤ ਦਿਵਸ ਮਨਾਇਆ

ਨਵਾਂਸ਼ਹਿਰ, 11 ਅਕਤੂਬਰ (ਹਰਵਿੰਦਰ ਸਿੰਘ)- ਅੱਜ ਵਿਸ਼ਵ ਮਾਨਸਿਕ ਸਿਹਤ ਦਿਵਸ ਸਿਵਲ ਹਸਪਤਾਲ ਨਵਾਂਸ਼ਹਿਰ ਵਿਖੇ ਮਨਾਇਆ ਗਿਆ | ਇਸ ਮੌਕੇ ਡਾ: ਪ੍ਰਜਿੰਦਰ ਕੁਮਾਰ ਮਾਨਸਿਕ ਰੋਗਾਂ ਦੇ ਮਾਹਿਰ ਨੇ ਦੱਸਿਆ ਕਿ ਮਾਨਸਿਕ ਰੋਗ ਆਮ ਰੋਗਾਂ ਵਰਗੀ ਬਿਮਾਰੀ ਹੈ | ਜਿਸ ਨੂੰ ...

ਪੂਰੀ ਖ਼ਬਰ »

ਦੁਗਰੀ ਬੇਟ ਵਿਖੇ ਬਜ਼ੁਰਗ ਔਰਤ ਦਾ ਬੇਰਹਿਮੀ ਨਾਲ ਕਤਲ

ਬਲਾਚੌਰ, 11 ਅਕਤੂਬਰ (ਦੀਦਾਰ ਸਿੰਘ ਬਲਾਚੌਰੀਆ)-ਪੁਲਿਸ ਥਾਣਾ ਸਦਰ ਬਲਾਚੌਰ ਦੇ ਅਧੀਨ ਪੈਂਦੇ ਬੇਟ ਇਲਾਕੇ ਦੇ ਪਿੰਡ ਦੁਗਰੀ ਬੇਟ ਵਿਖੇ ਅੱਜ ਬਾਅਦ ਦੁਪਹਿਰ ਇਕ ਬਜ਼ੁਰਗ ਔਰਤ ਦਾ ਅਣਪਛਾਤੇ ਅਨਸਰਾਂ ਵਲੋਂ ਬਹੁਤ ਹੀ ਬੇਰਹਿਮੀ ਨਾਲ ਕਤਲ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ...

ਪੂਰੀ ਖ਼ਬਰ »

ਡੇਂਗੂ ਨਾਲ ਇਕ ਔਰਤ ਦੀ ਮੌਤ

ਨਵਾਂਸ਼ਹਿਰ, 11 ਅਕਤੂਬਰ (ਹਰਵਿੰਦਰ ਸਿੰਘ)-ਡੇਂਗੂ ਬੁਖ਼ਾਰ ਦੇ ਕਾਰਨ ਸਥਾਨਕ ਵਿਕਾਸ ਨਗਰ ਦੀ ਵਸਨੀਕ ਔਰਤ ਜਸਵਿੰਦਰ ਕੌਰ 50 ਸਾਲ ਦੀ ਮੌਤ ਹੋਣ ਦੀ ਖ਼ਬਰ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮਿ੍ਤਕ ਦੇ ਪਤੀ ਅਜੀਤ ਸਿੰਘ ਨੇ ਦੱਸਿਆ ਕਿ ਜਸਵਿੰਦਰ ਕੌਰ ਕੁਝ ਦਿਨ ਪਹਿਲਾ ...

ਪੂਰੀ ਖ਼ਬਰ »

ਮਕਾਨ ਦੀ ਛੱਤ ਦਾ ਬਾਲਾ ਟੁੱਟ ਜਾਣ ਕਾਰਨ ਨੌਜਵਾਨ ਦੀ ਮੌਤ

ਸਾਹਲੋਂ, 11 ਅਕਤੂਬਰ (ਜਰਨੈਲ ਸਿੰਘ ਨਿੱਘ੍ਹਾ)- ਪਿੰਡ ਲੋਧੀਪੁਰ ਦੇ ਨੌਜਵਾਨ ਸੰਦੀਪ ਕੁਮਾਰ (36) ਪੁੱਤਰ ਸਵਰਗੀ ਮੋਹਨ ਲਾਲ ਦੀ ਕੋਠੇ ਦੀ ਛੱਤ ਦਾ ਬਾਲਾ ਟੁੱਟਣ 'ਤੇ ਹੇਠਾਂ ਡਿੱਗਣ ਕਾਰਨ ਮੌਤ ਹੋ ਜਾਣ ਦੀ ਖ਼ਬਰ ਹੈ | ਮਿ੍ਤਕ ਦੇ ਵੱਡੇ ਭਰਾ ਗੁਰਨਾਮ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਅੰਗਹੀਣ ਆਪਣੀ ਅੰਦਰੂਨੀ ਪ੍ਰਤਿਭਾ ਦੇ ਪ੍ਰਗਟਾਵੇ ਲਈ ਨੈਸ਼ਨਲ ਫ਼ੰਡ ਫ਼ਾਰ ਪਰਸਨਜ਼ ਵਿਦ ਡਿਸਏਬਿਲਟੀ ਦਾ ਲਾਭ ਲੈਣ-ਡੀ. ਸੀ.

ਨਵਾਂਸ਼ਹਿਰ, 11 ਅਕਤੂਬਰ (ਗੁਰਬਖਸ਼ ਸਿੰਘ ਮਹੇ)- ਡਿਪਟੀ ਕਮਿਸ਼ਨਰ ਵਿਨੈ ਬਬਲਾਨੀ ਨੇ ਅੱਜ ਇੱਥੇ ਦੱਸਿਆ ਕਿ ਭਾਰਤ ਸਰਕਾਰ ਵਲੋਂ ਅੰਗਹੀਣ ਵਿਅਕਤੀਆਂ ਨੂੰ ਨੈਸ਼ਨਲ ਫ਼ੰਡ ਫ਼ਾਰ ਪਰਸਨਜ਼ ਵਿਦ ਡਿਸਏਬਿਲਟੀ ਤਹਿਤ ਵਿੱਤੀ ਸਹਾਇਤਾ ਦੇਣ ਦਾ ਪ੍ਰਬੰਧ ਕੀਤਾ ਗਿਆ ਹੈ, ਜਿਸ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਰੁਜ਼ਗਾਰ ਸਿਰਜਣ ਪ੍ਰੋਗਰਾਮ ਨੇ ਦਿੱਤਾ 58 ਉੱਦਮੀਆਂ ਨੂੰ ਰੁਜ਼ਗਾਰ

ਨਵਾਂਸ਼ਹਿਰ, 11 ਅਕਤੂਬਰ (ਗੁਰਬਖਸ਼ ਸਿੰਘ ਮਹੇ)- ਪ੍ਰਧਾਨ ਮੰਤਰੀ ਰੁਜ਼ਗਾਰ ਸਿਰਜਣ ਪ੍ਰੋਗਰਾਮ ਨੇ ਅੱਜ ਇੱਥੇ 58 ਉੱਦਮੀਆਂ ਨੂੰ ਰੁਜ਼ਗਾਰ ਦੇ ਯੋਗ ਬਣਾਇਆ | ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਪ੍ਰੀਤ ਇੰਦਰ ਸਿੰਘ ਬੈਂਸ ਦੀ ਅਗਵਾਈ ਹੇਠ ਇਸ ਮੰਤਵ ਲਈ ਗਠਿਤ ਜ਼ਿਲ੍ਹਾ ...

ਪੂਰੀ ਖ਼ਬਰ »

ਤਿੰਨ ਥਾਵਾਂ ਤੋਂ ਡੇਂਗੂ ਦਾ ਮਿਲਿਆ ਲਾਰਵਾ ਕੀਤਾ ਨਸ਼ਟ

ਨਵਾਂਸ਼ਹਿਰ, 11 ਅਕਤੂਬਰ (ਹਰਵਿੰਦਰ ਸਿੰਘ)- ਸਿਹਤ ਵਿਭਾਗ ਦੀ ਟੀਮ ਵੱਲੋਂ ਕੀਤੀ ਜਾ ਰਹੀ ਲਗਾਤਾਰ ਚੈਕਿੰਗ ਦੌਰਾਨ ਅੱਜ ਨਵੀਂ ਆਬਾਦੀ ਨਵਾਂਸ਼ਹਿਰ ਵਿਖੇ ਤਿੰਨ ਥਾਵਾਂ ਤੋਂ ਡੇਂਗੂ ਦਾ ਲਾਰਵਾ ਮਿਲਿਆ | ਟੀਮ ਵੱਲੋਂ ਵੱਖ ਵੱਖ ਘਰਾਂ ਵਿਚ ਫ਼ਰਿਜਾਂ ਦੀਆਂ ਟਰੇਆਂ, ...

ਪੂਰੀ ਖ਼ਬਰ »

ਭਿਆਨਕ ਬਿਮਾਰੀਆਂ ਤੋਂ ਬਚਣ ਲਈ ਸਫ਼ਾਈ ਰੱਖਣੀ ਜ਼ਰੂਰੀ-ਡਾ: ਵਿਜੈ ਕੁਮਾਰ

ਸੰਧਵਾਂ, 11 ਅਕਤੂਬਰ (ਪ੍ਰੇਮੀ ਸੰਧਵਾਂ)-ਸੰੂਢ ਮਕਸੂਦਪੁਰ ਦੇ ਸਿਹਤ ਕੇਂਦਰ 'ਚ ਸਿਹਤ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸਿਹਤ ਜਾਗਰੂਕਤਾ ਕੈਂਪ ਲਗਾਇਆ ਗਿਆ, ਜਿਸ 'ਚ ਡਾ: ਵਿਜੈ ਕੁਮਾਰ ਫਗਵਾੜਾ ਨੇ ਲੋਕਾਂ ਨੂੰ ਕਿਹਾ ਕਿ ਸਾਫ਼ ਖੜ੍ਹੇ ਪਾਣੀ ਦੇ ਸੋਮਿਆਂ ਵਿਚ ਪੈਦਾ ...

ਪੂਰੀ ਖ਼ਬਰ »

ਫਰਾਲਾ 'ਚ ਦੁਸਹਿਰੇ ਦੇ ਸਬੰਧ 'ਚ ਝੰਡੇ ਦੀ ਰਸਮ ਅਦਾ

ਸੰਧਵਾਂ, 11 ਅਕਤੂਬਰ (ਪ੍ਰੇਮੀ ਸੰਧਵਾਂ) - ਪਿੰਡ ਫਰਾਲਾ ਦੇ ਗਿਆਨਪੁਰੀ ਖੇਡ ਸਟੇਡੀਅਮ 'ਚ ਸਰਬ ਧਰਮ ਮਹਾਂ ਸਭਾ ਫਰਾਲਾ ਵਲੋਂ ਗ੍ਰਾਮ ਪੰਚਾਇਤ, ਨਗਰ ਨਿਵਾਸੀ ਐਨ. ਆਰ. ਆਈ ਵੀਰਾਂ ਅਤੇ ਇਲਾਕੇ ਭਰ ਦੀਆਂ ਸੰਗਤਾਂ ਦੇ ਸਹਿਯੋਗ ਨਾਲ 18 ਅਕਤੂਬਰ ਨੂੰ ਬਦੀ 'ਤੇ ਨੇਕੀ ਦੀ ਜਿੱਤ ...

ਪੂਰੀ ਖ਼ਬਰ »

ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਸਬੰਧੀ ਜਾਗਰੂਕਤਾ ਲਈ ਸਹਾਇਕ ਕਮਿਸ਼ਨਰ ਵਲੋਂ ਹਰੀ ਝੰਡੀ ਦੇ ਕੇ ਵੈਨਾਂ ਰਵਾਨਾ

ਨਵਾਂਸ਼ਹਿਰ, 11 ਅਕਤੂਬਰ (ਗੁਰਬਖਸ਼ ਸਿੰਘ ਮਹੇ)-ਜ਼ਿਲ੍ਹੇ ਵਿਚ ਇਨ-ਸੀਟੂ ਆਫ਼ ਕਰਾਪ ਰੈਜ਼ੀਡਿਊ ਮੈਨੇਜਮੈਂਟ ਸਕੀਮ ਤਹਿਤ ਪਰਾਲੀ ਨੂੰ ਅੱਗ ਲਾਉਣ ਤੋਂ ਰੋਕਣ ਪ੍ਰਤੀ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਅੱਜ 5 ਵੈਨਾਂ ਨੂੰ ਸਹਾਇਕ ਕਮਿਸ਼ਨਰ ਤਰਸੇਮ ਚੰਦ ਪੀ.ਸੀ.ਐੱਸ. ਨੇ ...

ਪੂਰੀ ਖ਼ਬਰ »

ਉੜਾਪੜ ਵਿਖੇ ਸਕੂਲਾਂ ਦਾ ਜ਼ਿਲ੍ਹਾ ਪੱਧਰੀ ਹਾਕੀ ਟੂਰਨਾਮੈਂਟ ਸ਼ੁਰੂ

ਉੜਾਪੜ/ਲਸਾੜਾ, 11 ਅਕਤੂਬਰ (ਲਖਵੀਰ ਸਿੰਘ ਖੁਰਦ) - ਡਾ: ਹਰਚਰਨ ਸਿੰਘ ਸੀਨੀਅਰ ਸੈਕੰਡਰੀ ਸਕੂਲ ਉੜਾਪੜ ਵਿਖੇ ਸਕੂਲਾਂ ਦੇ ਜ਼ਿਲ੍ਹਾ ਪੱਧਰੀ ਹਾਕੀ ਟੂਰਨਾਂਮੈਂਟ ਦੀ ਸ਼ੁਰੂਆਤ ਬਹੁਤ ਧੂਮ ਧੜੱਕੇ ਨਾਲ ਹੋਈ | ਜਿਸ ਦਾ ਉਦਘਾਟਨ ਟੂਰਨਾਂਮੈਟ ਕਮੇਟੀ ਦੇ ਕਨਵੀਨਰ ਅਤੇ ਸਕੂਲ ...

ਪੂਰੀ ਖ਼ਬਰ »

ਬੀਬੀ ਸੱਤਿਆ ਦੇਵੀ ਦੀ ਬਰਸੀ 14 ਨੂੰ

ਪੱਲੀ ਝਿੱਕੀ, 11 ਅਕਤੂਬਰ (ਕੁਲਦੀਪ ਸਿੰਘ ਪਾਬਲਾ) - ਲੱਖ ਦਾਤਾ ਪੀਰ ਦੇ ਅਸਥਾਨ ਪਿੰਡ ਪੱਲੀ ਝਿੱਕੀ ਵਿਖੇ ਦਰਬਾਰ ਦੀ ਸੇਵਾਦਾਰ ਬੀਬੀ ਸੱਤਿਆ ਦੇਵੀ ਦੀ ਨੌਵੀਂ ਬਰਸੀ ਗੱਦੀ ਨਸ਼ੀਨ ਬੀਬੀ ਪਰਮਜੀਤ ਯੂ. ਐਸ. ਏ, ਸੇਵਾਦਾਰ ਨਰੰਜਣ ਸਿੰਘ ਅਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ...

ਪੂਰੀ ਖ਼ਬਰ »

ਪੱਤਰਕਾਰ ਹਰਵਿੰਦਰ ਸਿੰਘ ਮੰਡੇਰ ਦੀ ਯਾਦ 'ਚ ਇਨਾਮ ਵੰਡ ਸਮਾਗਮ

ਬਹਿਰਾਮ, 11 ਅਕਤੂਬਰ (ਸਰਬਜੀਤ ਸਿੰਘ ਚੱਕਰਾਮੰੂ)-ਸਰਕਾਰੀ ਪ੍ਰਾਇਮਰੀ ਸਕੂਲ ਚੱਕਰਾਮੰੂ ਵਿਖੇ ਸਵਰਗਵਾਸੀ ਪੱਤਰਕਾਰ ਹਰਵਿੰਦਰ ਸਿੰਘ ਮੰਡੇਰ ਦੀ ਯਾਦ ਨੂੰ ਸਮਰਪਿਤ ਸ੍ਰੀ ਗੁਰੂ ਤੇਗ ਬਹਾਦਰ ਸੁਸਾਇਟੀ (ਰਜਿ:) ਚੱਕਰਾਮੰੂ ਵਲੋਂ ਸਰਪੰਚ ਮੇਵਾ ਸਿੰਘ ਮੰਡੇਰ ਦੀ ਅਗਵਾਈ ...

ਪੂਰੀ ਖ਼ਬਰ »

ਗੁਰੂ ਨਾਨਕ ਮਿਸ਼ਨ ਸਕੂਲ ਢਾਹਾਂ ਕਲੇਰਾਂ 'ਚ ਵਿਦਿਆਰਥੀ ਸ਼ਖ਼ਸੀਅਤ ਵਿਸ਼ੇ 'ਤੇ ਸੈਮੀਨਾਰ

ਬੰਗਾ, 11 ਅਕਤੂਬਰ (ਜਸਬੀਰ ਸਿੰਘ ਨੂਰਪੁਰ)-ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਵਿਖੇ ਸਕੂਲ ਵਿਦਿਆਰਥੀਆਂ ਲਈ ਸਿੱਖ ਹੈਲਪਿੰਗ ਸਿੱਖ ਸੰਸਥਾ ਜਲੰਧਰ ਦੇ ਸਹਿਯੋਗ ਨਾਲ ਵਿਦਿਆਰਥੀ ਸ਼ਖਸ਼ੀਅਤ ਉਸਾਰੀ ਵਿਸ਼ੇ 'ਤੇ ਸੈਮੀਨਾਰ ਕਰਵਾਇਆ ...

ਪੂਰੀ ਖ਼ਬਰ »

ਜਨਤਕ ਪਖਾਨੇ ਦਾ ਉਦਘਾਟਨ ਦੋ ਵਾਰ ਪਰ ਇਸਤੇਮਾਲ ਦੀ ਇਜਾਜ਼ਤ ਨਹੀਂ

ਰਾਹੋਂ, 11 ਅਕਤੂਬਰ (ਭਾਗੜਾ)- ਨਗਰ ਕੌਾਸਲ ਰਾਹੋਂ ਵਲੋਂ ਲੋਕਾਂ ਦੀ ਸਹੂਲਤ ਲਈ ਦਿੱਲੀ ਗੇਟ ਦੇ ਕੋਲ ਜਨਤਕ ਪਖਾਨੇ ਦਾ ਨਿਰਮਾਣ ਕੀਤਾ ਗਿਆ ਸੀ | ਕਰੀਬ ਦੋ ਮਹੀਨੇ ਪਹਿਲਾ ਇਸ ਦਾ ਉਦਘਾਟਨ ਕਾਂਗਰਸੀ ਨੇਤਾਵਾਂ ਨੇ ਕੀਤਾ ਸੀ | ਇਸ ਦੀ ਜਾਣਕਾਰੀ ਮਿਲਣ 'ਤੇ ਅਕਾਲੀ ਨੇਤਾਵਾਂ ...

ਪੂਰੀ ਖ਼ਬਰ »

ਪੰਜਾਬ ਸਟੂਡੈਂਟਸ ਯੂਨੀਅਨ ਵਲੋਂ ਸ਼ਹਿਰ 'ਚ ਰੋਸ ਮੁਜ਼ਾਹਰਾ

ਨਵਾਂਸ਼ਹਿਰ, 11 ਅਕਤੂਬਰ (ਗੁਰਬਖਸ਼ ਸਿੰਘ ਮਹੇ)-ਅੱਜ ਪੰਜਾਬ ਸਟੂਡੈਂਟਸ ਯੂਨੀਅਨ ਵਲੋਂ ਵਿਦਿਆਰਥੀਆਂ ਦੀਆਂ ਮੰਗਾ ਨੂੰ ਲੈ ਕੇ ਆਰ.ਕੇ.ਆਰੀਆ ਕਾਲਜ ਨਵਾਂਸ਼ਹਿਰ ਤੋਂ ਰੋਸ ਮੁਜ਼ਾਹਰਾ ਕੱਢ ਕੇ ਡੀ.ਸੀ. ਦਫ਼ਤਰ ਦਾ ਘਿਰਾਓ ਕੀਤਾ ਗਿਆ | ਜਿਸ ਵਿਚ ਆਰ.ਕੇ.ਆਰੀਆ ਕਾਲਜ ...

ਪੂਰੀ ਖ਼ਬਰ »

ਮਰਨ ਉਪਰੰਤ ਸ਼ਕੁੰਤਲਾ ਜੈਨ ਨੇ ਕੀਤਾ ਸਰੀਰ ਦਾਨ ਉੱਤਮ ਦਾਨ

ਨਵਾਂਸ਼ਹਿਰ, 11 ਅਕਤੂਬਰ (ਗੁਰਬਖਸ਼ ਸਿੰਘ ਮਹੇ)-ਦੋਆਬਾ ਸੇਵਾ ਸੰਮਤੀ ਨਵਾਂਸ਼ਹਿਰ ਦੇ ਜਨਰਲ ਸਕੱਤਰ ਰਤਨ ਕੁਮਾਰ ਜੈਨ ਨੇ ਦੱਸਿਆ ਕਿ ਪੁਰਾਣੀ ਦਾਣਾ ਮੰਡੀ ਵਾਸੀ ਸ਼ਕੁੰਤਲਾ ਜੈਨ ਧਰਮ ਪਤਨੀ ਘਨਸ਼ਾਮ ਲਾਲ ਜੈਨ ਦੀ ਸੰਖੇਪ ਬਿਮਾਰੀ ਕਾਰਨ ਮੌਤ ਉਪਰੰਤ ਪਰਿਵਾਰਿਕ ...

ਪੂਰੀ ਖ਼ਬਰ »

ਜੇਤੂ ਉਮੀਦਵਾਰ ਆਪਣੇ ਹਲਕੇ 'ਚ ਵਿਕਾਸ ਕਾਰਜਾਂ ਨੂੰ ਤਰਜੀਹ ਦੇਣ-ਸਤਵੀਰ ਪੱਲੀ ਝਿੱਕੀ

ਕਟਾਰੀਆਂ, 11 ਅਕਤੂਬਰ (ਨਵਜੋਤ ਸਿੰਘ ਜੱਖੂ) - ਜ਼ਿਲ੍ਹਾ ਪ੍ਰੀਸ਼ਦ ਤੇ ਸੰਮਤੀ ਜ਼ੋਨਾਂ ਤੋਂ ਜੇਤੂ ਉਮੀਦਵਾਰ ਆਪਣੇ ਇਲਾਕੇ ਦੇ ਸਰਬਪੱਖੀ ਵਿਕਾਸ ਲਈ ਯੋਗਦਾਨ ਪਾਉਣ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਅਤੇ ਹਲਕਾ ਇੰਚਾਰਜ਼ ਬੰਗਾ ...

ਪੂਰੀ ਖ਼ਬਰ »

ਬੰਗਾ 'ਚ ਹੋਇਆ ਐਚ. ਆਰ. ਹੀਰੋ ਕਿਸਾਨ-ਦੋਸਤ ਸਭਾ ਸਮਾਗਮ

ਬੰਗਾ, 11 ਅਕਤੂਬਰ (ਕਰਮ ਲਧਾਣਾ) - ਭਾਰਤ ਦੀ ਨਾਮੀ ਦੁਪਹੀਆ ਵਾਹਨ ਨਿਰਮਾਣ ਕੰਪਨੀ ਹੀਰੋ ਮੋਟੋ ਕੌਰਪ ਦੀ ਏਜੰਸੀ ਐਚ. ਆਰ. ਹੀਰੋ ਗੜ੍ਹਸ਼ੰਕਰ ਰੋਡ ਬੰਗਾ ਵਲੋਂ 'ਐਚ. ਆਰ ਹੀਰੋ ਕਿਸਾਨ ਦੋਸਤ ਸਭਾ' ਨਾਂ ਦਾ ਸ਼ਾਨਦਾਰ ਸਮਾਗਮ ਕਰਾਇਆ ਗਿਆ | ਜਿਸ ਵਿਚ ਇਲਾਕੇ ਦੇ ਕਿਸਾਨਾਂ ਨੇ ...

ਪੂਰੀ ਖ਼ਬਰ »

ਜਬਰ ਵਿਰੋਧੀ ਐਕਸ਼ਨ ਅਤੇ ਵੈੱਲਫੇਅਰ ਕਮੇਟੀ ਨੇ ਮੰਗਾਂ ਸਬੰਧੀ ਡੀ. ਸੀ. ਨੂੰ ਦਿੱਤਾ ਮੰਗ-ਪੱਤਰ

ਨਵਾਂਸ਼ਹਿਰ, 11 ਅਕਤੂਬਰ (ਹਰਮਿੰਦਰ ਸਿੰਘ ਪਿੰਟੂ)- ਅੱਜ ਜਬਰ ਵਿਰੋਧੀ ਐਕਸ਼ਨ ਅਤੇ ਵੈੱਲਫੇਅਰ ਕਮੇਟੀ ਨਵਾਂਸ਼ਹਿਰ ਦੇ ਵਫ਼ਦ ਨੇ ਸ਼ਹਿਰ ਦੀਆਂ ਮੁੱਖ ਮੰਗਾਂ ਸਬੰਧੀ ਇਕ ਮੰਗ ਪੱਤਰ ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਨੂੰ ਸਮਾਜ ਸੇਵਕ ਜਸਵੰਤ ਸਿੰਘ ਭਾਰਟਾ ਦੀ ...

ਪੂਰੀ ਖ਼ਬਰ »

ਮਰਨ ਉਪਰੰਤ ਸ਼ਕੁੰਤਲਾ ਜੈਨ ਨੇ ਕੀਤਾ ਸਰੀਰ ਦਾਨ ਉੱਤਮ ਦਾਨ

ਨਵਾਂਸ਼ਹਿਰ, 11 ਅਕਤੂਬਰ (ਗੁਰਬਖਸ਼ ਸਿੰਘ ਮਹੇ)-ਦੋਆਬਾ ਸੇਵਾ ਸੰਮਤੀ ਨਵਾਂਸ਼ਹਿਰ ਦੇ ਜਨਰਲ ਸਕੱਤਰ ਰਤਨ ਕੁਮਾਰ ਜੈਨ ਨੇ ਦੱਸਿਆ ਕਿ ਪੁਰਾਣੀ ਦਾਣਾ ਮੰਡੀ ਵਾਸੀ ਸ਼ਕੁੰਤਲਾ ਜੈਨ ਧਰਮ ਪਤਨੀ ਘਨਸ਼ਾਮ ਲਾਲ ਜੈਨ ਦੀ ਸੰਖੇਪ ਬਿਮਾਰੀ ਕਾਰਨ ਮੌਤ ਉਪਰੰਤ ਪਰਿਵਾਰਿਕ ...

ਪੂਰੀ ਖ਼ਬਰ »

ਐਮ. ਆਰ. ਆਟੋਜ਼ ਵਲੋਂ ਟੂ ਵੀ੍ਹਲਰ ਦੀ ਖ਼ਰੀਦ 'ਤੇ ਦਿੱਤੀ ਜਾ ਰਹੀ ਹੈ ਭਾਰੀ ਛੋਟ

ਨਵਾਂਸ਼ਹਿਰ, 11 ਅਕਤੂਬਰ (ਗੁਰਬਖਸ਼ ਸਿੰਘ ਮਹੇ)-ਦੇਸ਼ ਦੀ ਨੰਬਰ 1 ਦੋ ਪਹੀਆ ਨਿਰਮਾਤਾ ਹੀਰੋ ਮੋਟੋਕਾਰਪ ਲਿਮ. ਵਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਆਪਣੇ ਗ੍ਰਾਹਕਾਂ ਲਈ ਤਿਉਹਾਰਾਂ ਦੇ ਸੀਜ਼ਨ ਨੂੰ ਬੇਹੱਦ ਖ਼ਾਸ ਬਣਾਉਣ ਲਈ ਇਕ ਤੋਂ ਵੱਧ ਕੇ ਇਕ ਆਫ਼ਰ ਲੈ ਕੇ ਆਈ ਹੈ | ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਕਬੱਡੀ ਮੁਕਾਬਲੇ 'ਚ ਅਲਾਚੌਰ ਸਕੂਲ ਨੇ ਦੂਸਰਾ ਸਥਾਨ ਪ੍ਰਾਪਤ ਕੀਤਾ

ਨਵਾਂਸ਼ਹਿਰ, 11 ਅਕਤੂਬਰ (ਹਰਮਿੰਦਰ ਸਿੰਘ ਪਿੰਟੂ)- ਦੋਆਬਾ ਸਿੱਖ ਨੈਸ਼ਨਲ ਸਕੂਲ ਨਵਾਂਸ਼ਹਿਰ ਵਿਖੇ ਹੋਏ ਜ਼ਿਲ੍ਹਾ ਪੱਧਰੀ ਅੰਡਰ-14 ਮੁੰਡਿਆਂ ਦੀ ਕਬੱਡੀ ਵਿਚ ਸਰਕਾਰੀ ਹਾਈ ਸਕੂਲ ਅਲਾਚੌਰ ਨੇ ਜੋਨ ਨੰਬਰ-5 ਵਲੋਂ ਖੇਡਦਿਆਂ ਦੂਸਰਾ ਸਥਾਨ ਪ੍ਰਾਪਤ ਕਰਕੇ ਸਕੂਲ ਦਾ ਨਾਮ ...

ਪੂਰੀ ਖ਼ਬਰ »

ਕਾਂਸ਼ੀ ਰਾਮ ਦੇ ਅੰਦੋਲਨ ਨੇ ਬਹੁਜਨ ਸਮਾਜ ਦਾ ਗੌਰਵ ਵਧਾਇਆ-ਪ੍ਰਵੀਨ ਬੰਗਾ

ਮੇਹਲੀ/ਬਹਿਰਾਮ, 11 ਅਕਤੂਬਰ (ਸੰਦੀਪ ਸਿੰਘ, ਨਛੱਤਰ ਸਿੰਘ)-ਬਾਮਸੇਫ ਡੀ. ਐਸ. ਫੋਰ ਤੇ ਬਹੁਜਨ ਸਮਾਜ ਪਾਰਟੀ ਦੇ ਸੰਸਥਾਪਕ ਕਾਸ਼ੀ ਰਾਮ ਦੇ ਪ੍ਰੀ-ਨਿਵਾਣ ਦਿਵਸ 'ਤੇ ਪਿੰਡ ਖੋਥੜਾਂ ਵਿਚ ਸਥਾਪਿਤ ਸਾਹਿਬ ਕਾਸ਼ੀ ਰਾਮ ਦੇ ਆਦਮਕਦ ਬੁੱਤ 'ਤੇ ਸ਼ਰਧਾਂਜਲੀ ਸਮਾਗਮ ਨੂੰ ਸੰਬੋਧਨ ...

ਪੂਰੀ ਖ਼ਬਰ »

ਧਾਰਮਿਕ ਗੀਤ 'ਮਾਂ ਦੇ ਦਰਸ਼ਨ' ਦਾ ਪੋਸਟਰ ਜਾਰੀ

ਨਵਾਂਸ਼ਹਿਰ, 11 ਅਕਤੂਬਰ (ਹਰਮਿੰਦਰ ਸਿੰਘ ਪਿੰਟੂ)-ਅੱਜ ਕਲਾਕਾਰ ਸੰਗੀਤ ਸਭਾ ਦੇ ਪ੍ਰਧਾਨ ਹਰਦੇਵ ਚਾਹਲ ਅਤੇ ਚੇਅਰਮੈਨ ਲਖਵਿੰਦਰ ਸਿੰਘ ਸੂਰਾਪੁਰੀਆ ਦੀ ਅਗਵਾਈ ਵਿਚ ਕੱਚਾ ਟੋਬਾ ਮੰਦਰ ਵਿਖੇ ਗਾਇਕ ਰੀਤਾ ਸਿੱਧੂ ਦੀ ਸੁਰੀਲੀ ਭਰੀ ਆਵਾਜ਼ ਵਿਚ ਗਾਏ ਧਾਰਮਿਕ ਗੀਤ ''ਮਾਂ ...

ਪੂਰੀ ਖ਼ਬਰ »

ਗਿਆਨ ਸਿੰਘ ਜੱਟ ਮਾਜਰੀ ਨਮਿਤ ਸ਼ਰਧਾਂਜਲੀ ਸਮਾਗਮ

ਮਜਾਰੀ/ਸਾਹਿਬਾ, 11 ਅਕਤੂਬਰ (ਨਿਰਮਲਜੀਤ ਸਿੰਘ ਚਾਹਲ)- ਸਵ: ਗਿਆਨ ਸਿੰਘ ਜੱਟ ਮਾਜਰੀ ਰੱਤੇਵਾਲ ਜੋ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ | ਉਨ੍ਹਾਂ ਨਮਿੱਤ ਸ਼੍ਰੀ ਸਹਿਜ ਪਾਠ ਦੇ ਭੋਗ ਉਨ੍ਹਾਂ ਦੇ ਗ੍ਰਹਿ ਵਿਖੇ ਪਾਏ ਗਏ | ਭਾਈ ਜਸਦੀਪ ਸਿੰਘ ਨਾਗਰਾ ਦੇ ਜਥੇ ਵਲੋਂ ...

ਪੂਰੀ ਖ਼ਬਰ »

ਗਿਆਨ ਗੁਰਕੁਲ ਕੋਚਿੰਗ ਸੈਂਟਰ ਵਿਖੇ ਨਵੇਂ ਸਮੈਸਟਰ ਮੌਕੇ ਕਰਵਾਇਆ ਹਵਨ ਯੱਗ

ਨਵਾਂਸ਼ਹਿਰ, 11 ਅਕਤੂਬਰ (ਗੁਰਬਖਸ਼ ਸਿੰਘ ਮਹੇ)- ਗਿਆਨ ਗੁਰਕੁਲ ਕੋਚਿੰਗ ਸੈਂਟਰ ਵਿਖੇ ਨਵੇਂ ਸਮੈਸਟਰ ਦੌਰਾਨ ਹਵਨ ਯੱਗ ਕਰਵਾਇਆ ਗਿਆ | ਇਸ ਮੌਕੇ ਸੰਸਥਾ ਦੇ ਡਾਇਰੈਕਟਰ ਕੇਸ਼ਵ ਜੈਨ ਨੇ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ | ਕੇਸ਼ਵ ਜੈਨ ਨੇ ਕਿਹਾ ਕਿ ...

ਪੂਰੀ ਖ਼ਬਰ »

ਪਿੰਡ ਭਾਨਮਜਾਰਾ ਵਿਖੇ ਬੇਟੀ ਬਚਾਓ, ਬੇਟੀ ਪੜ੍ਹਾਓ ਦਿਵਸ ਮਨਾਇਆ

ਨਵਾਂਸ਼ਹਿਰ, 11 ਅਕਤੂਬਰ (ਗੁਰਬਖਸ਼ ਸਿੰਘ ਮਹੇ)- ਆਂਗਣਵਾੜੀ ਸੈਂਟਰ ਪਿੰਡ ਭਾਨ ਮਜਾਰਾ ਵਿਖੇ ਬੇਟੀ ਬਚਾਓ, ਬੇਟੀ ਪੜ੍ਹਾਓ ਦਿਵਸ ਮਨਾਇਆ ਗਿਆ | ਇਹ ਪ੍ਰੋਗਰਾਮ ਸਰਕਲ ਸੁਪਰਵਾਈਜ਼ਰ ਜੋਗਿੰਦਰ ਕੌਰ ਦੀ ਦੇਖ ਰੇਖ ਹੇਠ ਕੀਤਾ ਗਿਆ | ਇਸ ਪ੍ਰੋਗਰਾਮ ਵਿਚ ਸਕੂਲ ਟੀਚਰ ਸੁਸ਼ਮਾ ...

ਪੂਰੀ ਖ਼ਬਰ »

ਫੁੱਟਬਾਲ ਅੰਡਰ-14 ਤੇ 19 ਲੜਕਿਆਂ 'ਚ ਖ਼ਾਲਸਾ ਸਕੂਲ ਨਵਾਂਸ਼ਹਿਰ ਫਾਈਨਲ 'ਚ

ਨਵਾਂਸ਼ਹਿਰ, 11 ਅਕਤੂਬਰ (ਗੁਰਬਖਸ਼ ਸਿੰਘ ਮਹੇ)-ਅੱਜ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਅੰਤਰ ਜ਼ੋਨਲ ਮੁਕਾਬਲੇ ਦਿਲਚਸਪ ਰਹੇ | ਇਨ੍ਹਾਂ ਮੈਚਾਂ ਵਿਚ ਬੱਚਿਆਂ ਨੂੰ ਸਾਬਕਾ ਐਮ.ਐਲ.ਏ ਨਵਾਂਸ਼ਹਿਰ ਗੁਰਇਕਬਾਲ ਕੌਰ ਬਬਲੀ ਨੇ ਆਸ਼ੀਰਵਾਦ ਦਿੰਦਿਆਂ ਕਿਹਾ ਕਿ ਬੱਚਿਆਂ ...

ਪੂਰੀ ਖ਼ਬਰ »

ਏ. ਡੀ. ਸੀ. (ਜ) ਦਾ ਵਾਧੂ ਚਾਰਜ ਐਸ. ਡੀ. ਐਮ. ਬਲਾਚੌਰ ਦੇਖਣਗੇ

ਨਵਾਂਸ਼ਹਿਰ, 11 ਅਕਤੂਬਰ (ਗੁਰਬਖਸ਼ ਸਿੰਘ ਮਹੇ)-ਡਿਪਟੀ ਕਮਿਸ਼ਨਰ ਸ੍ਰੀ ਵਿਨੈ ਬਬਲਾਨੀ ਨੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀਮਤੀ ਅੰਮਿ੍ਤ ਸਿੰਘ ਵੱਲੋਂ 10 ਅਕਤੂਬਰ ਤੋਂ 23 ਅਕਤੂਬਰ ਤੱਕ ਛੁੱਟੀ 'ਤੇ ਜਾਣ ਦੇ ਮੱਦੇਨਜ਼ਰ ਏ.ਡੀ.ਸੀ. (ਜ) ਦਫ਼ਤਰ ਦੇ ਕੰਮ-ਕਾਜ ਨੂੰ ਸੁਚਾਰੂ ...

ਪੂਰੀ ਖ਼ਬਰ »

ਐਨ. ਐਚ. ਐਮ. ਇੰਪਲਾਈਜ਼ ਐਸੋਸੀਏਸ਼ਨ ਅਤੇ ਫੈੱਡਰੇਸ਼ਨ ਸਿਹਤ ਵਿਭਾਗ ਨੇ ਏ. ਡੀ. ਸੀ. ਨੂੰ ਦਿੱਤਾ ਮੰਗ-ਪੱਤਰ

ਨਵਾਂਸ਼ਹਿਰ, 11 ਅਕਤੂਬਰ (ਗੁਰਬਖਸ਼ ਸਿੰਘ ਮਹੇ)- ਐਨ.ਐਚ.ਐਮ. ਇੰਪਲਾਈਜ਼ ਐਸੋਸੀਏਸ਼ਨ ਅਤੇ ਫੈਡਰੇਸ਼ਨ ਸਿਹਤ ਵਿਭਾਗ ਸ਼ਹੀਦ ਭਗਤ ਸਿੰਘ ਨਗਰ ਦੇ ਮੈਂਬਰਾਂ ਵਲੋਂ ਡਿਪਟੀ ਕਮਿਸ਼ਨਰ ਦੇ ਨਾਂਅ ਇਕ ਮੰਗ-ਪੱਤਰ ਅਸਿਸਟੈਂਟ ਕਮਿਸ਼ਨਰ ਜਨਰਲ ਤਰਸੇਮ ਚੰਦ ਨੂੰ ਸੌਾਪਿਆ ਗਿਆ | ...

ਪੂਰੀ ਖ਼ਬਰ »

ਪਿੰਡ ਮਹਾਲੋਂ ਦੇ ਆਂਗਣਵਾੜੀ ਸੈਂਟਰ ਵਿਖੇ ਅੰਤਰਰਾਸ਼ਟਰੀ ਬੇਟੀ ਦਿਵਸ ਮਨਾਇਆ

ਨਵਾਂਸ਼ਹਿਰ, 11 ਅਕਤੂਬਰ (ਹਰਮਿੰਦਰ ਸਿੰਘ ਪਿੰਟੂ)-ਅੱਜ ਬਲਾਕ ਨਵਾਂਸ਼ਹਿਰ ਦੇ ਪਿੰਡ ਮਹਾਲੋਂ ਦੇ ਆਂਗਣਵਾੜੀ ਸੈਂਟਰ ਵਿਖੇ ਅੰਤਰਰਾਸ਼ਟਰੀ ਬੇਟੀ ਦਿਵਸ ਮਨਾਇਆ ਗਿਆ | ਇਸ ਮੌਕੇ ਸਰਕਲ ਸੁਪਰਵਾਈਜ਼ਰ ਜਸਵਿੰਦਰ ਕੌਰ ਨੇ ਹਾਜ਼ਰ ਔਰਤਾਂ ਨੂੰ ਬੇਟੀ ਬਚਾਓ, ਬੇਟੀ ਪੜ੍ਹਾਓ ...

ਪੂਰੀ ਖ਼ਬਰ »

ਰੈੱਡ ਕਰਾਸ ਸੁਸਾਇਟੀ ਵਲੋਂ ਫ਼ਸਟ ਏਡ ਦੀ ਟਰੇਨਿੰਗ 15 ਨੂੰ

ਨਵਾਂਸ਼ਹਿਰ, 11 ਅਕਤੂਬਰ (ਗੁਰਬਖਸ਼ ਸਿੰਘ ਮਹੇ)- ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ, ਸ਼ਹੀਦ ਭਗਤ ਸਿੰਘ ਨਗਰ ਵੱਲੋਂ ਫ਼ਸਟ ਏਡ ਦੀ ਟਰੇਨਿੰਗ 15 ਅਕਤੂਬਰ ਨੂੰ ਦਿੱਤੀ ਜਾਵੇਗੀ | ਇਸ ਸਬੰਧੀ ਵਧੇਰੇ ਜਾਣਕਾਰੀ ਲਈ ਦਫ਼ਤਰ ਡਿਪਟੀ ਕਮਿਸ਼ਨਰ, ਸ਼ਹੀਦ ਭਗਤ ਸਿੰਘ ਨਗਰ ਵਿਖੇ ...

ਪੂਰੀ ਖ਼ਬਰ »

ਮਿਸ਼ਨ ਤੰਦਰੁਸਤ ਪੰਜਾਬ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਖੇਡ ਮੁਕਾਬਲੇ ਸ਼ੁਰੂ

ਨਵਾਂਸ਼ਹਿਰ, 11 ਅਕਤੂਬਰ (ਗੁਰਬਖਸ਼ ਸਿੰਘ ਮਹੇ)-ਮਿਸ਼ਨ ਤੰਦਰੁਸਤ ਪੰਜਾਬ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਖੇਡ ਮੁਕਾਬਲੇ ਅੰਡਰ-14 (ਲੜਕੇ ਅਤੇ ਲੜਕੀਆਂ) ਦੀ ਸ਼ੁਰੂਆਤ ਅੱਜ ਆਈ ਟੀ ਆਈ ਸਟੇਡੀਅਮ ਨਵਾਂ ਸ਼ਹਿਰ ਵਿਖੇ ਕੀਤੀ ਗਈ | ਇਸ ਮੌਕੇ ਪੁੱਜੇ ਸਾਬਕਾ ਵਿਧਾਇਕ ...

ਪੂਰੀ ਖ਼ਬਰ »

ਸਾਂਝਾ ਅਧਿਆਪਕ ਮੋਰਚਾ ਨੇ ਕੀਤਾ ਅਰਥੀ ਫ਼ੂਕ ਮੁਜ਼ਾਹਰਾ

ਨਵਾਂਸ਼ਹਿਰ, 11 ਅਕਤੂਬਰ (ਹਰਵਿੰਦਰ ਸਿੰਘ)-ਅੱਜ ਸਾਂਝਾ ਅਧਿਆਪਕ ਮੋਰਚਾ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਲੋਂ ਐੱਸ.ਐੱਸ.ਏ. /ਰਮਸਾ ਅਧਿਆਪਕਾਂ ਨੂੰ ਰੈਗੂਲਰ ਕਰਨ ਦੇ ਨਾਂ ਹੇਠ ਪੰਜਾਬ ਸਰਕਾਰ ਵਲੋਂ ਤਨਖ਼ਾਹਾਂ 'ਚ ਕੀਤੀ ਭਾਰੀ ਕਟੌਤੀ ਦੇ ਵਿਰੋਧ ਵਿਚ ਸਥਾਨਕ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਟੂਰਨਾਮੈਂਟ ਦੇ ਗੁਣਾਚੌਰ 'ਚ ਹੋਏ ਵੇਟ ਲਿਫਟਿੰਗ ਮੁਕਾਬਲੇ

ਬੰਗਾ, 11 ਅਕਤੂਬਰ (ਕਰਮ ਲਧਾਣਾ) - ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਸਰਕਾਰੀ ਪ੍ਰਾਈਵੇਟ, ਮਿਡਲ, ਹਾਈ ਅਤੇ ਸੈਕੰਡਰੀ ਸਕੂਲਾਂ ਦੇ ਹੋਏ ਜ਼ਿਲ੍ਹਾ ਪੱਧਰੀ ਟੂਰਨਾਮੈਂਟ 'ਚ ਲੜਕਿਆਂ ਦਾ ਵੇਟ ਲਿਫਟਿੰਗ ਮੁਕਾਬਲਾ ਰਾਜਾ ਸਾਹਿਬ ਸਪੋਰਟਸ ਸੈਂਟਰ ਗੁਣਾਚੌਰ ਵਿਖੇ ਹੋਇਆ ...

ਪੂਰੀ ਖ਼ਬਰ »

ਕਰਾਟੇ ਚੈਂਪੀਅਨਸ਼ਿਪ 'ਚ ਬੰਗਾ ਕਲੱਬ ਨੇ ਪੰਜ ਸੋਨ ਤਗਮੇ ਜਿੱਤੇ

ਬੰਗਾ, 11 ਅਕਤੂਬਰ (ਨੂਰਪੁਰ) - ਵੀਰ ਫਾਈਟਰ ਕਰਾਟੇ ਕਲੱਬ ਬੰਗਾ ਨੇ ਗੁਰੂ ਨਾਨਕ ਸਟੇਡੀਅਮ ਲੁਧਿਆਣਾ 'ਚ ਕਰਾਈ ਦੂਸਰੀ ਓਪਨ ਨੈਸ਼ਨਲ ਕਰਾਟੇ ਚੈਂਪੀਅਨਸ਼ਿਪ 'ਚ ਪੰਜ ਸੋਨ ਤਗਮੇ, ਇਕ ਚਾਂਦੀ ਅਤੇ ਇਕ ਕਾਂਸੀ ਦਾ ਤਗਮਾ ਜਿੱਤਿਆ | ਕਲੱਬ ਦੇ ਖਿਡਾਰੀ ਪ੍ਰਭਵੀਰ ਸਿੰਘ ਕੈਂਥ, ...

ਪੂਰੀ ਖ਼ਬਰ »

ਨੰਬਰਦਾਰ ਯੂਨੀਅਨ ਦੀ ਹੋਈ ਮੀਟਿੰਗ

ਬਲਾਚੌਰ, 11 ਅਕਤੂਬਰ (ਦੀਦਾਰ ਸਿੰਘ)- ਅੱਜ ਨੰਬਰਦਾਰ ਬਲਵੰਤ ਸਿੰਘ ਜੰਡੀ ਸੂਬਾ ਕਮੇਟੀ ਮੈਂਬਰ ਦੀ ਅਗਵਾਈ ਹੇਠ ਨੰਬਰਦਾਰ ਯੂਨੀਅਨ ਤਹਿਸੀਲ ਬਲਾਚੌਰ ਦੀ ਮਹੀਨਾਵਾਰ ਮੀਟਿੰਗ ਹੋਈ | ਇਸ ਮੌਕੇ ਤਹਿਸੀਲ ਪ੍ਰਧਾਨ ਸੰਤੋਖ ਸਿੰਘ ਬਛੌੜੀ ਅਤੇ ਜ਼ਿਲ੍ਹਾ ਆਗੂ ਜਥੇਦਾਰ ਪੂਰਨ ...

ਪੂਰੀ ਖ਼ਬਰ »

ਨਸ਼ਿਆਂ ਿਖ਼ਲਾਫ਼ ਸੈਮੀਨਾਰ ਕਰਵਾਇਆ

ਬਲਾਚੌਰ, 11 ਅਕਤੂਬਰ (ਦੀਦਾਰ ਸਿੰਘ ਬਲਾਚੌਰੀਆ)- ਨਸ਼ਿਆਂ ਿਖ਼ਲਾਫ਼ ਲੋਕਾਂ ਨੂੰ ਜਾਗਰੂਕ ਕਰਨ ਹਿਤ ਨੌਜਵਾਨ ਵਰਗ ਅਹਿਮ ਭੂਮਿਕਾ ਅਦਾ ਕਰ ਸਕਦਾ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਥਾਨਕ ਐਮ.ਆਰ ਉਦਯੋਗਿਕ ਸਿਖਲਾਈ ਸੰਸਥਾ ਟੀਚਰ ਕਾਲੋਨੀ ਵਿਖੇ ਕਿੱਕ ਡਰੱਗਜ਼ ...

ਪੂਰੀ ਖ਼ਬਰ »

ਪਿੰਡ ਉੜਾਪੜ ਵਾਸੀਆਂ ਵਲੋਂ ਵਾਰਡਬੰਦੀ ਮੁੜ ਕਰਨ ਦੀ ਮੰਗ

ਨਵਾਂਸ਼ਹਿਰ, 11 ਅਕਤੂਬਰ (ਗੁਰਬਖਸ਼ ਸਿੰਘ ਮਹੇ)- ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਬਲਾਕ ਔੜ ਦੇ ਪਿੰਡ ਉੜਾਪੜ ਦੇ ਵਾਸੀਆਂ ਨੇ ਡਿਪਟੀ ਕਮਿਸ਼ਨਰ ਨੂੰ ਪੱਤਰ ਲਿਖ ਕੇ ਪੰਚਾਂ ਦੀ ਵਾਰਡਬੰਦੀ ਵਿਚ ਬੇਨਿਯਮੀਆਂ ਦੇ ਗੰਭੀਰ ਦੋਸ਼ ਲਾਉਂਦੇ ਹੋਏ ਵਾਰਡਬੰਦੀ ਰੱਦ ਕਰਕੇ ...

ਪੂਰੀ ਖ਼ਬਰ »

ਝੋਨੇ ਦੀ ਪਰਾਲੀ ਨੂੰ ਨਵੀਆਂ ਵਿਧੀਆਂ ਨਾਲ ਖੇਤਾਂ ਵਿਚ ਨਸ਼ਟ ਕਰਨ ਹਿੱਤ ਜਾਗਰੂਕਤਾ ਕੈਂਪ

ਮੁਕੰਦਪੁਰ, 11 ਅਕਤੂਬਰ (ਅਮਰੀਕ ਸਿੰਘ ਢੀਂਡਸਾ) - ਨੈਸ਼ਨਲ ਗਰੀਨ ਟਿ੍ਬਿਊਨਲ ਵਲੋਂ ਵਾਤਾਵਰਣ ਦੀ ਸ਼ੁੱਧਤਾ ਬਰਕਰਾਰ ਰੱਖਣ ਹਿੱਤ ਸਰਕਾਰ ਵਲੋਂ ਜਾਰੀ ਕੀਤੀਆਂ ਹਦਾਇਤਾਂ ਤੇ ਨੀਤੀਆਂ ਤਹਿਤ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾ ਕੇ ਸਗੋਂ ਖੇਤਾਂ ਵਿਚ ਹੀ ਨਸ਼ਟ ਕਰਨ ਦੀ ...

ਪੂਰੀ ਖ਼ਬਰ »

ਨਹੁੰਆਂ ਦੀ ਸਾਂਭ ਸੰਭਾਲ ਸਬੰਧੀ ਮੁਕਾਬਲੇ ਕਰਵਾਏ

ਮੁਕੰਦਪੁਰ, 11 ਅਕਤੂਬਰ (ਢੀਂਡਸਾ, ਬੰਗਾ) - ਅਮਰਦੀਪ ਸੈਕੰਡਰੀ ਸਕੂਲ ਮੁਕੰਦਪੁਰ ਵਿਚ ਨਹੁੰਆਂ ਨੂੰ ਸੁੰਦਰ ਤੇ ਆਕਰਸ਼ਿਕ ਬਣਾਉਣ ਤੇ ਚੰਗੀ ਸਾਂਭ ਸੰਭਾਲ ਦੇ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ ਦਾ ਮਕਸਦ ਵਿਦਿਆਰਥੀਆਂ ਨੂੰ ਚੰਗੀ ਸਿਹਤ ਦੇ ਨਾਲ ਸਰੀਰ ਦੇ ...

ਪੂਰੀ ਖ਼ਬਰ »

ਡਰੇਨ 'ਚ ਡਿਗਿਆ ਦਰੱਖ਼ਤ ਨਾ ਚੁੱਕਣ ਕਰਕੇ ਰਾਹਗੀਰ ਤੇ ਕਿਸਾਨ ਪ੍ਰੇਸ਼ਾਨ

ਸੰਧਵਾਂ, 11 ਅਕਤੂਬਰ (ਪ੍ਰੇਮੀ ਸੰਧਵਾਂ) - ਡਾ: ਅੰਬੇਡਕਰ ਬੁਧਿੱਸ਼ਟ ਰਿਸੋਰਸ ਸੈਂਟਰ ਸੂੰਢ ਦੇ ਨੇੜੇ ਬਹਿਰਾਮ-ਮਾਹਿਲਪੁਰ ਮੁੱਖ ਸੜਕ 'ਤੇ ਡਰੇਨ ਦੇ ਪੁੱਲ ਦੇ ਨਾਲ ਪਿਛਲੇ ਕਰੀਬ 10 ਮਹੀਨਿਆਂ ਤੋਂ ਡਿੱਗਿਆ ਦਰਖ਼ਤ ਨਾ ਚੁੱਕਣ ਕਰਕੇ ਰਾਹਗੀਰ ਤੇ ਕਿਸਾਨ ਕਾਫੀ ਪ੍ਰੇਸ਼ਾਨ ...

ਪੂਰੀ ਖ਼ਬਰ »

ਅਕਾਲੀ ਦਲ ਹਰੇਕ ਵਰਕਰ ਦਾ ਦਿਲੋਂ ਸਤਿਕਾਰ ਕਰਦਾ ਹੈ- ਡਾ: ਸੁੱਖੀ

ਬਹਿਰਾਮ, 11 ਅਕਤੂਬਰ (ਨਛੱਤਰ ਸਿੰਘ) - ਸ਼੍ਰੋਮਣੀ ਅਕਾਲੀ ਦਲ ਹਰੇਕ ਵਰਕਰ ਦਾ ਦਿਲੋਂ ਸਤਿਕਾਰ ਕਰਦਾ ਹੈ ਅਤੇ ਭਵਿਖ ਵਿਚ ਵੀ ਕਰਦਾ ਰਹੇਗਾ | ਇਹ ਸ਼ਬਦ ਡਾ: ਸੁਖਵਿੰਦਰ ਕੁਮਾਰ ਸੁੱਖੀ ਵਿਧਾਇਕ ਹਲਕਾ ਬੰਗਾ ਨੇ ਇੱਥੇ ਸੀਨੀਅਰ ਅਕਾਲੀ ਆਗੂ ਜਥੇ: ਹਰਜੀਤਪਾਲ ਸਿੰਘ ਕਾਹਲੋਂ ...

ਪੂਰੀ ਖ਼ਬਰ »

ਨਹਿਰਾਂ 'ਚ ਪਾਣੀ ਦੀ ਘੱਟ ਮਾਤਰਾ ਕਾਰਨ ਕਿਸਾਨ ਪੇ੍ਰਸ਼ਾਨ

ਉੜਾਪੜ/ਲਸਾੜਾ, 11 ਅਕਤੂਬਰ (ਲਖਵੀਰ ਸਿੰਘ ਖੁਰਦ)- ਬਿਸਤ ਦੁਆਬ ਨਹਿਰ ਵਿਚੋਂ ਮੀਰਪੁਰ ਲੱਖਾ ਦੇ ਨਜਦੀਕ ਤੋਂ ਨਿਕਲਦੀ ਛੋਟੀ ਬਰਾਂਚ ਜੋ ਪਿੰਡ ਉੜਾਪੜ, ਚੱਕਦਾਨਾ, ਖੁਰਦ, ਲਸਾੜਾ, ਗੜੀ ਅਜੀਤ ਸਿੰਘ, ਮੱਲਾ ਬੇਦੀਆਂ ਆਦਿ ਦੇ ਕਿਸਾਨਾਂ ਨੂੰ ਸਿੰਚਾਈ ਲਈ ਪਾਣੀ ਮੁਹਈਆ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX