ਤਾਜਾ ਖ਼ਬਰਾਂ


ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ ਬਣਨ 'ਤੇ ਸੀਨੀਅਰ ਅਕਾਲੀ ਆਗੂਆਂ ਨੇ ਸੁਖਬੀਰ ਬਾਦਲ ਨੂੰ ਕੀਤਾ ਸਨਮਾਨਿਤ
. . .  5 minutes ago
ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ ਬਣਨ 'ਤੇ ਸੀਨੀਅਰ ਅਕਾਲੀ ਆਗੂਆਂ ਨੇ ਸੁਖਬੀਰ ਬਾਦਲ ਨੂੰ ਕੀਤਾ ਸਨਮਾਨਿਤ....
ਸੁਖਬੀਰ ਸਿੰਘ ਬਾਦਲ ਮੁੜ ਬਣੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ
. . .  10 minutes ago
ਅੰਮ੍ਰਿਤਸਰ, 14 ਦਸੰਬਰ (ਜਸਵੰਤ ਸਿੰਘ ਜੱਸ, ਸੁਰਿੰਦਰਪਾਲ ਸਿੰਘ ਵਰਪਾਲ)- ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਡੈਲੀਗੇਟ ਇਜਲਾਸ 'ਚ ਸੁਖਬੀਰ ਸਿੰਘ ਬਾਦਲ ਨੂੰ...
ਸੁਖਬੀਰ ਸਿੰਘ ਬਾਦਲ ਤੀਜੀ ਵਾਰ ਚੁਣੇ ਗਏ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ
. . .  22 minutes ago
ਸੁਖਬੀਰ ਸਿੰਘ ਬਾਦਲ ਤੀਜੀ ਵਾਰ ਚੁਣੇ ਗਏ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ.............
ਡੈਲੀਗੇਟ ਇਜਲਾਸ : ਜਵਾਹਰ ਲਾਲ ਨਹਿਰੂ ਨੇ ਸਾਡੇ ਨਾਲ ਧੋਖਾ ਕੀਤਾ- ਜਥੇਦਾਰ ਤੋਤਾ ਸਿੰਘ
. . .  26 minutes ago
ਡੈਲੀਗੇਟ ਇਜਲਾਸ 'ਚ ਜਥੇਦਾਰ ਤੋਤਾ ਸਿੰਘ ਨੇ ਬਾਬਾ ਖੜਕ ਸਿੰਘ ਦੀ ਤਸਵੀਰ ਤੇਜਾ ਸਿੰਘ ਸਮੁੰਦਰੀ ਹਾਲ 'ਚ ਲਾਉਣ ਦੀ ਕੀਤੀ ਮੰਗ
. . .  27 minutes ago
ਡੈਲੀਗੇਟ ਇਜਲਾਸ 'ਚ ਜਥੇਦਾਰ ਤੋਤਾ ਸਿੰਘ ਨੇ ਬਾਬਾ ਖੜਕ ਸਿੰਘ ਦੀ ਤਸਵੀਰ ਤੇਜਾ ਸਿੰਘ ਸਮੁੰਦਰੀ ਹਾਲ 'ਚ ਲਾਉਣ ਦੀ ਕੀਤੀ ਮੰਗ.....
ਡੈਲੀਗੇਟ ਇਜਲਾਸ 'ਚ ਡਾ. ਦਲਜੀਤ ਸਿੰਘ ਚੀਮਾ ਦੱਸ ਰਹੇ ਹਨ ਸ਼੍ਰੋਮਣੀ ਅਕਾਲੀ ਦਲ ਦਾ ਇਤਿਹਾਸ
. . .  45 minutes ago
ਸ਼੍ਰੋਮਣੀ ਅਕਾਲੀ ਦਲ ਦਾ ਡੈਲੀਗੇਟ ਇਜਲਾਸ ਸ਼ੁਰੂ
. . .  52 minutes ago
ਅੰਮ੍ਰਿਤਸਰ, 14 ਦਸੰਬਰ (ਜਸਵੰਤ ਸਿੰਘ ਜੱਸ, ਸੁਰਿੰਦਰਪਾਲ ਸਿੰਘ ਵਰਪਾਲ)- ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ਼੍ਰੋਮਣੀ ਅਕਾਲੀ ਦਲ ਬਾਦਲ ਦਾ ਡੈਲੀਗੇਟ ਇਜਲਾਸ ਸ਼ੁਰੂ ਹੋ ਗਿਆ ਹੈ। ਇਸ ਇਜਲਾਸ ਦੀ...
ਬੀ. ਐੱਸ. ਐੱਫ. ਨੇ ਰਾਵੀ ਦਰਿਆ 'ਚੋਂ ਬਰਾਮਦ ਕੀਤੀ ਪਾਕਿਸਤਾਨੀ ਬੇੜੀ
. . .  about 1 hour ago
ਅਜਨਾਲਾ, 14 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਬੀ. ਐੱਸ. ਐੱਫ. ਨੇ ਅੱਜ ਤਹਿਸੀਲ ਅਜਨਾਲਾ ਦੀ ਇੱਕ ਸਰਹੱਦੀ ਚੌਕੀ ਨੇੜਿਓਂ ਰਾਵੀ ਦਰਿਆ ਰਾਹੀਂ ਰੁੜ੍ਹ ਕੇ ਆਈ ਇੱਕ ਪਾਕਿਸਤਾਨੀ ਬੇੜੀ...
ਜਲੰਧਰ : ਬਿਸਤ ਦੁਆਬ ਨਹਿਰ 'ਚ ਮਿਲਿਆ ਬੱਚੇ ਦਾ ਭਰੂਣ
. . .  about 1 hour ago
ਜਲੰਧਰ, 14 ਦਸੰਬਰ- ਜਲੰਧਰ-ਅੰਮ੍ਰਿਤਸਰ ਨੈਸ਼ਨਲ ਹਾਈਵੇਅ 1 'ਤੇ ਕਾਲੀਆ ਕਾਲੋਨੀ ਨੇੜੇ ਬਿਸਤ ਦੁਆਬ ਨਹਿਰ 'ਚ ਇੱਕ ਬੱਚੇ ਦਾ ਭਰੂਣ ਮਿਲਿਆ ਹੈ। ਘਟਨਾ ਦੀ ਜਾਣਕਾਰੀ ਮਿਲਣ...
ਬਾਦਲ ਪਰਿਵਾਰ ਤੋਂ ਖ਼ਫ਼ਾ ਆਗੂਆਂ ਵਲੋਂ ਵੱਖਰੇ ਤੌਰ 'ਤੇ ਮਨਾਇਆ ਜਾ ਰਿਹਾ ਹੈ ਅਕਾਲੀ ਦਲ ਦਾ ਸਥਾਪਨਾ ਦਿਵਸ
. . .  about 1 hour ago
ਅੰਮ੍ਰਿਤਸਰ, 14 ਦਸੰਬਰ (ਹਰਮਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ ਦਾ 99ਵਾਂ ਸਥਾਪਨਾ ਦਿਵਸ ਬਾਦਲ ਪਰਿਵਾਰ ਤੋਂ ਖ਼ਫ਼ਾ ਅਤੇ ਹੋਰ ਪੰਥਕ ਜਥੇਬੰਦੀਆਂ ਵਲੋਂ ਵੱਖਰੇ ਤੌਰ 'ਤੇ ਮਨਾਇਆ ਜਾ ਰਿਹਾ ਹੈ। ਇਸ ਸੰਬੰਧ...
ਸਥਾਪਨਾ ਦਿਵਸ ਮੌਕੇ ਅਕਾਲੀ ਦਲ ਵਲੋਂ ਰਖਾਏ ਸ੍ਰੀ ਅਖੰਡ ਪਾਠ ਸਾਹਿਬ ਦੇ ਪਏ ਭੋਗ
. . .  about 1 hour ago
ਅੰਮ੍ਰਿਤਸਰ, 14 ਦਸੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਅਕਾਲੀ ਦਲ ਦੇ 99ਵੇਂ ਸਥਾਪਨਾ ਦਿਵਸ ਦੇ ਸੰਬੰਧ 'ਚ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਅਕਾਲੀ ਦਲ ਵਲੋਂ...
ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਜੀ. ਕੇ. ਅਤੇ ਪਰਮਜੀਤ ਸਰਨਾ
. . .  about 2 hours ago
ਅੰਮ੍ਰਿਤਸਰ, 14 ਦਸੰਬਰ (ਜਸਵੰਤ ਸਿੰਘ ਜੱਸ)- ਅਕਾਲੀ ਦਲ ਬਾਦਲ ਤੋਂ ਖ਼ਫ਼ਾ ਅਤੇ ਹੋਰ ਪੰਥਕ ਜਥੇਬੰਦੀਆਂ ਵਲੋਂ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ 'ਚ ਅੱਜ ਅਕਾਲੀ ਦਲ ਦੇ ਮਨਾਏ ਜਾ ਰਹੇ 99ਵੇਂ ਸਥਾਪਨਾ ਦਿਵਸ...
ਪ੍ਰਸਿੱਧ ਫ਼ਿਲਮੀ ਲੇਖਕ ਅਤੇ 'ਅਜੀਤ' ਦੇ ਕਾਲਮਨਵੀਸ ਰਾਜਿੰਦਰ ਸਿੰਘ ਆਤਿਸ਼ ਦਾ ਦੇਹਾਂਤ
. . .  about 1 hour ago
ਜਲੰਧਰ, 14 ਦਸੰਬਰ- ਪ੍ਰਸਿੱਧ ਫ਼ਿਲਮੀ ਲੇਖਕ ਅਤੇ ਪਿਛਲੇ ਕਈ ਸਾਲਾਂ ਤੋਂ ਰੋਜ਼ਾਨਾ 'ਅਜੀਤ' 'ਚ ਛਪਣ ਵਾਲੇ ਵਿਅੰਗ 'ਆਤਿਸ਼ਬਾਜ਼ੀ' ਦੇ ਕਾਲਮਨਵੀਸ ਰਾਜਿੰਦਰ ਸਿੰਘ ਆਤਿਸ਼ ਦਾ ਲੰਘੇ ਦਿਨ ਮੁੰਬਈ ਵਿਖੇ ਦੇਹਾਂਤ...
ਮੁੰਬਈ 'ਚ ਆਸਾਮ ਦੇ ਲੋਕਾਂ ਨੇ ਨਾਗਰਿਕਤਾ ਸੋਧ ਕਾਨੂੰਨ ਦਾ ਕੀਤਾ ਵਿਰੋਧ
. . .  about 2 hours ago
ਮੁੰਬਈ, 14 ਦਸੰਬਰ- ਮੁੰਬਈ 'ਚ ਰਹਿ ਰਹੇ ਆਸਾਮ ਦੇ ਲੋਕਾਂ ਵਲੋਂ ਅੱਜ ਨਾਗਰਿਕਤਾ ਸੋਧ ਕਾਨੂੰਨ ਦੇ ਵਿਰੁੱਧ ਆਜ਼ਾਦ ਮੈਦਾਨ 'ਚ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ...
ਬਰਫ਼ ਦੀ ਚਿੱਟੀ ਚਾਦਰ ਨੇ ਢੱਕਿਆ ਸ਼ਿਮਲਾ
. . .  about 3 hours ago
ਸ਼ਿਮਲਾ, 14 ਦਸੰਬਰ- ਹਿਮਾਚਲ ਪ੍ਰਦੇਸ਼ ਦੀ ਰਾਜਧਾਨੀ ਸ਼ਿਮਲਾ 'ਚ ਤਾਜ਼ਾ ਬਰਫ਼ਬਾਰੀ ਹੋਈ ਹੈ, ਜਿਸ ਹਰ ਪਾਸੇ ਬਰਫ਼ ਦੀ ਚਿੱਟੀ ਚਾਦਰ ਨਜ਼ਰ ਆ ਰਹੀ ਹੈ। ਬਰਫ਼ਬਾਰੀ...
ਰਿਵਾਲਵਰ ਸਾਫ਼ ਕਰਦੇ ਸਮੇਂ ਗੋਲੀ ਚੱਲਣ ਕਾਰਨ ਏ. ਐੱਸ. ਆਈ. ਦੀ ਮੌਤ
. . .  about 3 hours ago
ਅਕਾਲੀ ਦਲ ਦੇ ਸਥਾਪਨਾ ਦਿਵਸ ਮੌਕੇ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਵਾਲੇ ਸਥਾਨ 'ਤੇ ਪੈ ਰਹੇ ਹਨ ਭੋਗ
. . .  about 3 hours ago
ਰਜਵਾਹੇ 'ਚ ਪਾੜ ਪੈਣ ਕਾਰਨ ਪਾਣੀ 'ਚ ਡੁੱਬੀ ਕਿਸਾਨਾਂ ਦੀ ਫ਼ਸਲ
. . .  about 3 hours ago
ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਪਹੁੰਚੇ ਸੁਖਬੀਰ ਅਤੇ ਹਰਸਿਮਰਤ ਬਾਦਲ
. . .  about 4 hours ago
ਅਕਾਲੀ ਦਲ ਵਲੋਂ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ 99ਵਾਂ ਸਥਾਪਨਾ ਦਿਵਸ
. . .  about 4 hours ago
ਭੁਵਨੇਸ਼ਵਰ ਕੁਮਾਰ ਦੀ ਜਗ੍ਹਾ ਵੈਸਟ ਇੰਡੀਜ਼ ਖ਼ਿਲਾਫ਼ ਇਕ ਦਿਨਾਂ ਸੀਰੀਜ਼ 'ਚ ਸ਼ਾਰਦੂਲ ਠਾਕੁਰ ਭਾਰਤੀ ਟੀਮ 'ਚ ਹੋਏ ਸ਼ਾਮਲ
. . .  about 5 hours ago
ਕੈਨੇਡਾ ਵਿਖੇ ਵਾਪਰੇ ਸੜਕ ਹਾਦਸੇ 'ਚ ਭੋਤਨਾ ਦੇ ਨੌਜਵਾਨ ਦੀ ਹੋਈ ਮੌਤ
. . .  about 5 hours ago
ਮਹਾਰਾਸ਼ਟਰ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  about 5 hours ago
ਨੇਪਾਲ 'ਚ ਹੋਏ ਧਮਾਕੇ 'ਚ 3 ਲੋਕਾਂ ਦੀ ਮੌਤ
. . .  about 5 hours ago
ਜੰਮੂ-ਕਸ਼ਮੀਰ ਦੇ ਡੋਡਾ 'ਚ ਹੋਈ ਬਰਫ਼ਬਾਰੀ
. . .  about 5 hours ago
ਦਿੱਲੀ : ਲਕੜੀ ਦੇ ਗੋਦਾਮ 'ਚ ਲੱਗੀ ਭਿਆਨਕ ਅੱਗ
. . .  about 4 hours ago
ਅੱਜ ਦਾ ਵਿਚਾਰ
. . .  about 6 hours ago
ਕੰਡਿਆਲੀ ਤਾਰ ਤੋਂ ਮਿਲੀ 15 ਕਰੋੜ ਦੀ ਹੈਰੋਇਨ
. . .  1 day ago
ਰਾਹੁਲ ਗਾਂਧੀ ਦੇ ਬਿਆਨ 'ਤੇ ਭੜਕੀ ਸਮ੍ਰਿਤੀ ਈਰਾਨੀ ਨੇ ਚੋਣ ਕਮਿਸ਼ਨ 'ਚ ਦਰਜ ਕਰਾਈ ਸ਼ਿਕਾਇਤ
. . .  1 day ago
ਸੂਬੇ ਨਾਗਰਿਕਤਾ ਕਾਨੂੰਨ ਲਾਗੂ ਕਰਨ ਤੋਂ ਇਨਕਾਰ ਨਹੀਂ ਕਰ ਸਕਦੇ - ਮੀਡੀਆ ਰਿਪੋਰਟ
. . .  1 day ago
ਮੀਂਹ ਦੇ ਪਾਣੀ ਨਾਲ ਕਰਤਾਰਪੁਰ ਲਾਂਘਾ ਮਾਰਗ ਨੁਕਸਾਨਿਆ
. . .  1 day ago
ਕਲਾਨੌਰ ਦੇ ਐਸ.ਐਮ.ਓ. ਡਾ ਲਖਵਿੰਦਰ ਸਿੰਘ ਅਠਵਾਲ ਦਾ ਨੈਸ਼ਨਲ ਐਵਾਰਡ ਨਾਲ ਸਨਮਾਨ
. . .  1 day ago
ਪੰਜਾਬ 'ਚ ਡਿਜੀਟਲ ਕ੍ਰਾਂਤੀ ਨੂੰ ਹੋਰ ਨਿਖਾਰਨ ਲਈ ਕੈਪਟਨ ਵੱਲੋਂ ਅਹਿਮ ਐਲਾਨ
. . .  1 day ago
ਅਮਿਤ ਸ਼ਾਹ ਦਾ ਵੀ ਸ਼ਿਲਾਂਗ ਦੌਰਾ ਰੱਦ, ਫਰਾਂਸ ਵੱਲੋਂ ਆਪਣੇ ਨਾਗਰਿਕਾਂ ਲਈ ਐਡਵਾਈਜ਼ਰੀ ਜਾਰੀ
. . .  1 day ago
ਨਾਗਰਿਕਤਾ ਕਾਨੂੰਨ : ਵਿਰੋਧ 'ਚ ਸੜਕ 'ਤੇ ਜਾਮੀਆ ਦੇ ਵਿਦਿਆਰਥੀ, ਪੁਲਿਸ ਨੇ ਛੱਡੇ ਅੱਥਰੂ ਗੈਸ ਦੇ ਗੋਲੇ
. . .  1 day ago
ਅਰਥਵਿਵਸਥਾ 'ਚ ਸੁਧਾਰ ਲਈ ਚੁੱਕੇ ਕਦਮਾਂ ਨੇ ਦਿਖਾਏ ਰੰਗ -ਨਿਰਮਲਾ ਸੀਤਰਮਣ
. . .  1 day ago
ਕੈਬ 'ਤੇ ਜਾਰੀ ਵਿਰੋਧ ਪ੍ਰਦਰਸ਼ਨ ਵਿਚਕਾਰ ਜਾਪਾਨ ਦੇ ਪ੍ਰਧਾਨ ਮੰਤਰੀ ਨੇ ਭਾਰਤ ਦੌਰਾ ਟਾਲਿਆ
. . .  1 day ago
ਕੈਦੀ ਨੂੰ ਉਸ ਦੇ ਸਾਥੀ ਲੈ ਕੇ ਹੋਏ ਫ਼ਰਾਰ, ਗੋਲੀਬਾਰੀ 'ਚ ਇਕ ਮੁਲਾਜ਼ਮ ਜ਼ਖਮੀ
. . .  1 day ago
ਰਿਸ਼ਵਤ ਲੈਂਦਾ ਬੀ.ਡੀ.ਪੀ.ਓ ਕਾਬੂ
. . .  1 day ago
ਦਿੱਲੀ : ਯੂਨੀਵਰਸਿਟੀ ਦੇ ਵਿਦਿਆਰਥੀਆਂ ਵੱਲੋਂ ਨਾਗਰਿਕਤਾ ਸੋਧ ਬਿਲ ਦੇ ਖ਼ਿਲਾਫ਼ ਪ੍ਰਦਰਸ਼ਨ
. . .  1 day ago
ਅਦਾਲਤ ਨੇ ਰਤੁਲ ਪੁਰੀ ਦੀ ਜ਼ਮਾਨਤ ਪਟੀਸ਼ਨ ਨੂੰ ਦਿੱਤੀ ਮਨਜ਼ੂਰੀ
. . .  1 day ago
ਨਾਗਰਿਕਤਾ ਸੋਧ ਬਿੱਲ ਦੇ ਖ਼ਿਲਾਫ਼ ਸੁਪਰੀਮ ਕੋਰਟ ਪਹੁੰਚੇ ਕਾਂਗਰਸੀ ਨੇਤਾ ਜੈ ਰਾਮ ਰਮੇਸ਼
. . .  about 1 hour ago
ਜੰਮੂ-ਕਸ਼ਮੀਰ ਹਾਈਕੋਰਟ ਦੇ ਚਾਰ ਜੱਜਾਂ ਨੇ ਆਪਣੀ ਰਿਪੋਰਟ ਸੁਪਰੀਮ ਕੋਰਟ 'ਚ ਕੀਤੀ ਦਾਇਰ
. . .  about 6 hours ago
ਸੁਖਬੀਰ ਬਾਦਲ ਦੀ ਪ੍ਰਧਾਨਗੀ ਹੇਠ ਹੋ ਰਹੀ ਹੈ ਅਕਾਲੀ ਦਲ ਬਾਦਲ ਦੀ ਵਰਕਿੰਗ ਕਮੇਟੀ ਦੀ ਬੈਠਕ
. . .  about 1 hour ago
ਹਾਈਕਮਾਂਡ ਤੇ ਕੈਪਟਨ ਨੂੰ ਹੈ ਮੰਤਰੀ ਮੰਡਲ 'ਚ ਫੇਰ ਬਦਲ ਕਰਨ ਦਾ ਅਧਿਕਾਰ : ਤ੍ਰਿਪਤ ਬਾਜਵਾ
. . .  about 1 hour ago
ਦਿੱਲੀ ਹਾਈਕੋਰਟ ਨੇ ਜੇ.ਐਨ.ਯੂ ਦੇ ਵਿਦਿਆਰਥੀਆਂ ਦਾ ਮੰਗਿਆ ਵੇਰਵਾ
. . .  11 minutes ago
ਮਾਜਰੀ ਪੁਲਿਸ ਨੇ ਫੜੀ ਖੇਰ ਲੱਕੜ ਦੀ ਭਰੀ ਦਸ ਚੱਕੀ ਗੱਡੀ
. . .  44 minutes ago
'ਰੇਪ ਇਨ ਇੰਡੀਆ' ਵਾਲੀ ਟਿੱਪਣੀ ਦੇ ਲਈ ਰਾਹੁਲ ਗਾਂਧੀ ਨੇ ਮਾਫ਼ੀ ਮੰਗਣ ਤੋਂ ਕੀਤਾ ਸਾਫ਼ ਇਨਕਾਰ
. . .  about 1 hour ago
ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਨੌਜਵਾਨ ਦੀ ਹੋਈ ਮੌਤ
. . .  about 1 hour ago
ਸ਼ੱਕੀ ਹਾਲਾਤ 'ਚ ਵਿਆਹੁਤਾ ਦੀ ਹੋਈ ਮੌਤ, ਪਤੀ ਸਮੇਤ ਤਿੰਨ ਵਿਰੁੱਧ ਪਰਚਾ ਦਰਜ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 26 ਅੱਸੂ ਸੰਮਤ 550

ਗੁਰਦਾਸਪੁਰ / ਬਟਾਲਾ / ਪਠਾਨਕੋਟ

ਹਰਚੋਵਾਲ ਦੇ ਸਰਕਾਰੀ ਹਸਪਤਾਲ ਦਿਨ-ਦਿਹਾੜੇ ਗੁੰਡਾਗਰਦੀ

ਹਰਚੋਵਾਲ, 11 ਅਕਤੂਬਰ (ਰਣਜੋਧ ਸਿੰਘ ਭਾਮ)-ਹਰਚੋਵਾਲ ਦੇ ਸਰਕਾਰੀ ਹਸਪਤਾਲ 'ਚ ਦਾਖ਼ਲ ਮਰੀਜ਼ਾਂ ਤੇ ਹਾਜ਼ਰ ਸਟਾਫ਼ 'ਚ ਉਸ ਵੇਲੇ ਦਹਿਸ਼ਤ ਦਾ ਮਾਹੌਲ ਬਣ ਗਿਆ, ਜਦੋਂ ਜ਼ਮੀਨ ਵਿਵਾਦ ਨੂੰ ਲੈ ਕੇ ਪਿੰਡ ਔਲਖ ਕਲਾਂ ਦੀਆਂ ਦੋ ਧਿਰਾਂ ਵਿਚਕਾਰ ਪਹਿਲਾਂ ਪਿੰਡ 'ਚ ਝਗੜਾ ਹੋਇਆ ਤਾਂ ਇਕ ਧਿਰ ਵਲੋਂ ਸਰਕਾਰੀ ਹਸਪਤਾਲ 'ਚ ਆ ਕੇ ਮੈਡੀਕਲ ਕਰਵਾਉਣ ਲੱਗੀ ਤਾਂ ਦੂਜੀ ਧਿਰ ਦੇ ਵਿਅਕਤੀਆਂ ਵਲੋਂ ਵੱਡੀ ਗਿਣਤੀ ਵਿਚ ਤੇਜ਼ਧਾਰ ਹਥਿਆਰਾਂ ਨਾਲ ਲੈਂਸ ਹੋ ਕੇ ਅਤੇ ਹਸਪਤਾਲ ਪੁਲਿਸ ਦੀ ਹਾਜ਼ਰੀ ਵਿਚ ਹੀ ਹਮਲਾ ਕਰ ਦਿੱਤਾ ਗਿਆ ਅਤੇ ਵਿਅਕਤੀਆਂ ਦੀ ਵੱਢ-ਟੁੱਕ ਸ਼ੁਰੂ ਕਰ ਦਿੱਤੀ ਗਈ | ਇਸ ਮੌਕੇ ਹਾਜ਼ਰ ਪੁਲਿਸ ਫੋਰਸ ਅਤੇ ਹਸਪਤਾਲ ਦੇ ਸਟਾਫ਼ ਨੇ ਬੜੀ ਜੱਦੋ-ਜਹਿਦ ਕਰਕੇ ਹਮਲਾਵਰਾਂ 'ਤੇ ਕਾਬੂ ਪਾਇਆ ਗਿਆ | ਹਮਲਾਵਰਾਂ ਵਲੋਂ ਇਕ ਵਿਅਕਤੀ ਦੀਆਂ ਦੋਵੇਂ ਬਾਹਵਾਂ ਅਤੇ ਖੱਬੀ ਲੱਤ ਤੋੜ ਦਿੱਤੀਆਂ ਅਤੇ ਦੋ ਹੋਰ ਵਿਅਕਤੀਆਂ ਨੂੰ ਗੰਭੀਰ ਜ਼ਖ਼ਮੀ ਕਰ ਕੇ ਫ਼ਰਾਰ ਹੋ ਗਏ |
ਕੀ ਕਹਿਣਾ ਹੈ ਐਸ. ਐਮ. ਓ. ਭਾਮ ਦਾ- ਜਦੋਂ ਇਸ ਸਬੰਧੀ ਹਸਪਤਾਲ ਦੀ ਐਸ.ਐਮ. ਓ. ਡਾ: ਚੇਤਨਾ ਨਾਲ ਗੱਲ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਉਹ ਡਿਊਟੀ 'ਤੇ ਹਾਜ਼ਰ ਸਨ ਤੇ ਸਵੇਰੇ 10:15 ਕੁ ਵਜੇ ਇਕਦਮ ਹਸਪਤਾਲ ਵਿਚ ਹਫੜਾ-ਦਫੜੀ ਵਾਲਾ ਮਾਹੌਲ ਬਣ ਗਿਆ ਅਤੇ ਜਦੋਂ ਉਨ੍ਹਾਂ ਵੇਖਿਆ ਤਾਂ ਇਕ ਪਾਰਟੀ ਦਾਤਰਾਂ ਤੇ ਕਿਰਪਾਨਾਂ ਨਾਲ ਹਸਪਤਾਲ ਵਿਚ ਮੈਡੀਕਲ ਕਰਵਾਉਣ ਆਏ ਵਿਅਕਤੀਆਂ ਨੂੰ ਬੁਰੀ ਤਰ੍ਹਾਂ ਕੁੱਟਮਾਰ ਰਹੀ ਸੀ | ਮੌਕੇ 'ਤੇ ਪੁਲਿਸ ਅਤੇ ਹਸਪਤਾਲ ਦੇ ਸਟਾਫ਼ ਨੇ ਹਮਲਾਵਰਾਂ 'ਤੇ ਬਹੁਤ ਹੀ ਮੁਸ਼ਕਿਲ ਨਾਲ ਕਾਬੂ ਪਾਇਆ | ਡਾ: ਚੇਤਨਾ ਨੇ ਕਿਹਾ ਕਿ ਹਮਲਾਵਰਾਂ ਨੇ ਹਸਪਤਾਲ ਦੇ ਸਮਾਜ ਦੀ ਵੀ ਕਾਫ਼ੀ ਭੰਨਤੋੜ ਕੀਤੀ ਹੈ ਅਤੇ ਇਸ ਹਮਲੇ ਦੀ ਸੂਚਨਾ ਸਿਵਲ ਸਰਜਨ ਗੁਰਦਾਸਪੁਰ ਤੇ ਪੁਲਿਸ ਸਟੇਸ਼ਨ ਸ੍ਰੀ ਹਰਗੋਬਿੰਦਪੁਰ ਨੂੰ ਲਿਖਤੀ ਰੂਪ ਵਿਚ ਦੇ ਦਿੱਤੀ ਹੈ ਅਤੇ ਦੋਸ਼ੀ ਵਿਅਕਤੀਆਂ ਿਖ਼ਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ |
ਕੀ ਕਹਿਣਾ ਹੈ ਚੌਕੀ ਇੰਚਾਰਜ਼ ਦਾ: ਜਦੋਂ ਇਸ ਸਬੰਧੀ ਪੁਲਿਸ ਚੌਕੀ ਹਰਚੋਵਾਲ ਦੇ ਇੰਚਾਰਜ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਦੋਸ਼ੀਆਂ ਿਖ਼ਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ |
ਕੀ ਕਹਿਣਾ ਹੈ ਹਲਕਾ ਵਿਧਾਇਕ ਦਾ: ਸਰਕਾਰੀ ਹਸਪਤਾਲ 'ਚ ਹੋਈ ਗੁੰਡਾਗਰਦੀ ਤੋਂ ਬਾਅਦ ਗੰਭੀਰ ਜ਼ਖ਼ਮੀ ਵਿਅਕਤੀਆਂ ਦਾ ਹਾਲ ਪੁੱਛਣ ਪਹੁੰਚੇ ਹਲਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਨੇ ਪੁਲਿਸ ਪ੍ਰਸ਼ਾਸਨ, ਸਿਵਲ ਪ੍ਰਸ਼ਾਸ਼ਨ ਨੂੰ ਸਖ਼ਤ ਹਦਾਇਤਾਂ ਦਿੰਦਿਆਂ ਕਿਹਾ ਕਿ ਮੈਂ ਆਪਣੇ ਹਲਕੇ ਵਿਚ ਗੁੰਡਾਗਰਦੀ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕਰਾਂਗਾ | ਇਸ ਲਈ ਇਨ੍ਹਾਂ ਸ਼ਰਾਰਤੀ ਅਨਸਰਾਂ ਿਖ਼ਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਤਾਂ ਜੋ ਕੱਲ੍ਹ ਨੂੰ ਕੋਈ ਅਜਿਹਾ ਕਰਨ ਦੀ ਹਿੰਮਤ ਨਾ ਕਰ ਸਕੇ | ਇਸ ਮੌਕੇ ਉਨ੍ਹਾਂ ਨੇ ਪੀੜਤ ਪਰਿਵਾਰ ਨੂੰ ਵਿਸ਼ਵਾਸ ਦਿਵਾਇਆ ਕਿ ਉਨ੍ਹਾਂ ਨੂੰ ਪੂਰਾ ਇਨਸਾਫ਼ ਦਿੱਤਾ ਜਾਵੇਗਾ | ਇਸ ਮੌਕੇ ਡਾਕਟਰਾਂ ਵਲੋਂ ਇਕ ਵਿਅਕਤੀ ਜਿਸ ਦੀ ਹਾਲਤ ਜ਼ਿਆਦਾ ਖ਼ਰਾਬ ਸੀ, ਨੂੰ ਅੰਮਿ੍ਤਸਰ ਲਈ ਤਬਦੀਲ ਕਰ ਦਿੱਤਾ ਗਿਆ ਹੈ ਅਤੇ ਬਾਕੀ ਦੋਵਾਂ ਦਾ ਇਲਾਜ ਜਾਰੀ ਹੈ |

ਜਥੇ: ਬੱਜੂਮਾਨ ਦੀ ਅਗਵਾਈ 'ਚ 20 ਪਿੰਡਾਂ ਦਾ ਧਾਰਮਿਕ ਸਮਾਗਮ

ਬਟਾਲਾ, 11 ਅਕਤੂਬਰ (ਕਾਹਲੋਂ)-ਸ਼ੋ੍ਰਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਤੇ ਸਕੱਤਰ ਧਰਮ ਪ੍ਰਚਾਰ ਕਮੇਟੀ ਸ: ਬਲਵਿੰਦਰ ਸਿੰਘ ਜੌੜਾ ਸਿੰਘਾ ਦੇ ਆਦੇਸ਼ਾਂ ਅਨੁਸਾਰ ਸ਼ੋ੍ਰਮਣੀ ਕਮੇਟੀ ਮੈਂਬਰ ਜਥੇ: ਸੱਜਣ ਸਿੰਘ ਬੱਜੂਮਾਨ ਦੀ ਅਗਵਾਈ 'ਚ ਹਲਕਾ ਕਾਲਾ ...

ਪੂਰੀ ਖ਼ਬਰ »

ਨਗਰ ਕੌਾਸਲ ਦਫ਼ਤਰ ਵਿਖੇ ਡਿਪਟੀ ਡਾਇਰੈਕਟਰ ਅਰੋੜਾ ਵਲੋਂ ਚੈਕਿੰਗ

ਫ਼ਤਹਿਗੜ੍ਹ ਚੂੜੀਆਂ, 11 ਅਕਤੂਬਰ (ਧਰਮਿੰਦਰ ਸਿੰਘ ਬਾਠ)-ਫ਼ਤਹਿਗੜ੍ਹ ਚੂੜੀਆਂ ਨਗਰ ਕੌਾਸਲ ਦਫ਼ਤਰ ਵਿਖੇ ਸੌਰਵ ਅਰੋੜਾ ਡਿਪਟੀ ਡਾਇਰੈਕਟਰ ਅਰਬਨ ਲੋਕਲ ਬਾਡੀ ਸਥਾਨਕ ਸਰਕਾਰਾਂ ਵਿਭਾਗ ਵਲੋਂ ਦਫ਼ਤਰੀ ਰਿਕਾਰਡ ਦੀ ਵਿਸ਼ੇਸ਼ ਚੈਕਿੰਗ ਕੀਤੀ ਗਈ ਅਤੇ ਕਾਰਜ ਸਾਧਕ ...

ਪੂਰੀ ਖ਼ਬਰ »

ਦਿਨ-ਦਿਹਾੜੇ ਬਜ਼ੁਰਗ ਔਰਤ ਦੀਆਂ ਵਾਲੀਆਂ ਖੋਹ ਕੇ ਲੁਟੇਰੇ ਫ਼ਰਾਰ

ਦੀਨਾਨਗਰ, 11 ਅਕਤੂਬਰ (ਸੰਧੂ/ਸੋਢੀ/ਸ਼ਰਮਾ)-ਅੱਜ ਪਿੰਡ ਭਟੋਆ ਵਿਖੇ ਇਕ ਬਜ਼ੁਰਗ ਔਰਤ ਦੀਆਂ ਦੋ ਮੋਟਰਸਾਈਕਲਾਂ 'ਤੇ ਸਵਾਰ 3 ਨੌਜਵਾਨ ਤੇ ਇਕ ਮਹਿਲਾ ਲੁਟੇਰਿਆਂ ਵਲੋਂ ਦਿਨ ਦਿਹਾੜੇ ਵਾਲੀਆਂ ਖੋਹ ਕੇ ਫ਼ਰਾਰ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ | ਜਾਣਕਾਰੀ ਅਨੁਸਾਰ ਪਿੰਡ ...

ਪੂਰੀ ਖ਼ਬਰ »

ਭਾਰਥਵਾਲ 'ਚ ਪਿਛਲੇ ਸਮੇਂ ਦੌਰਾਨ ਡੇਢ ਦਰਜਨ ਤੋਂ ਵੱਧ ਕੈਂਸਰ ਪੀੜਤਾਂ ਦੀ ਮੌਤ

ਅਲੀਵਾਲ, 11 ਅਕਤੂਬਰ (ਅਵਤਾਰ ਸਿੰਘ ਰੰਧਾਵਾ)-ਇਥੋਂ ਥੋੜ੍ਹੀ ਦੂਰੀ 'ਤੇ ਪਿੰਡ ਭਾਰਥਵਾਲ ਵਿਖੇ ਪਿਛਲੇ ਕੁਝ ਸਮੇਂ ਤੋਂ ਲੈ ਕੇ ਜਿੱਥੇ ਕਰੀਬ ਡੇਢ ਦਰਜਨ ਲੋਕ ਕੈਂਸਰ ਦੀ ਭਿਆਨਕ ਬਿਮਾਰੀ ਦੀ ਗਿ੍ਫ਼ਤ 'ਚ ਆ ਕੇ ਆਪਣੀਆਂ ਕੀਮਤੀ ਜਾਨਾਂ ਗਵਾ ਚੁੱਕੇ ਹਨ, ਉੱਥੇ ਹੁਣ ਵੀ ...

ਪੂਰੀ ਖ਼ਬਰ »

ਸਾਂਝਾ ਅਧਿਆਪਕ ਮੋਰਚਾ ਦੀ ਅਗਵਾਈ 'ਚ ਸਰਕਾਰ ਦਾ ਪੁੱਤਲਾ ਫੂਕਿਆ

ਕਲਾਨੌਰ, 11 ਅਕਤੂਬਰ (ਪੁਰੇਵਾਲ/ਕਾਹਲੋਂ)-ਐਸ.ਐਸ.ਏ., ਰਮਸਾ, 5178 ਅਧਿਆਪਕਾਂ ਦੀ ਦਸ ਸਾਲ ਨੌਕਰੀ ਤੋਂ ਬਾਅਦ ਪੱਕਿਆਂ ਕਰਨ ਦੇ ਨਾਂ 'ਤੇ 75 ਫ਼ੀਸਦੀ ਤਨਖ਼ਾਹਾਂ ਘਟਾਉਣ ਦੇ ਰੋਸ ਵਜੋਂ ਜਿਥੇ ਅਧਿਆਪਕ ਸਾਥੀ ਪਟਿਆਲਾ ਵਿਖੇ ਮਰਨਵਰਤ 'ਤੇ ਬੈਠੇ ਹੋਏ ਹਨ, ਉਥੇ ਇਸ ਮਰਨ ਵਰਤ 'ਚ ਬੈਠੇ ...

ਪੂਰੀ ਖ਼ਬਰ »

ਨੌਜਵਾਨਾਂ ਦਾ ਸਰੀਰਕ ਤੇ ਮਾਨਸਿਕ ਤੌਰ 'ਤੇ ਵੀ ਸਿਹਤਮੰਦ ਹੋਣਾ ਜ਼ਰੂਰੀ- ਹਰਮਨ ਗੁਰਾਇਆ

ਬਟਾਲਾ, 11 ਅਕਤੂਬਰ (ਕਾਹਲੋਂ)-ਨੌਜਵਾਨਾਂ ਸਾਡੇ ਦੇਸ਼ ਦਾ ਭਵਿੱਖ ਹਨ ਤੇ ਇਨ੍ਹਾਂ ਦਾ ਸਰੀਰਕ ਅਤੇ ਮਾਨਸਿਕ ਦੋਵਾਂ ਪੱਖਾਂ ਤੋਂ ਹੀ ਸਿਹਤਮੰਦ ਹੋਣਾ ਬਹੁਤ ਜ਼ਰੂਰੀ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਉਘੇ ਨੌਜਵਾਨ ਸਮਾਜ ਸੇਵੀ ਤੇ ਜਨ ਕਲਿਆਣ ਚੈਰੀਟੇਬਲ ਸੁਸਾਇਟੀ ...

ਪੂਰੀ ਖ਼ਬਰ »

ਸ਼ਿਵਾਲਿਕ ਸਕੂਲ ਦੇ ਵਿਦਿਆਰਥੀਆਂ ਨੇ ਕਰਾਟੇ ਮੁਕਾਬਲੇ 'ਚੋਂ ਜਿੱਤੇ ਤਗਮੇ

ਗੁਰਦਾਸਪੁਰ, 11 ਅਕਤੂਬਰ (ਆਰਿਫ਼)-ਸ਼ਿਵਾਲਿਕ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਹੋਏ ਕਰਾਟੇ ਮੁਕਾਬਲੇ ਵਿਚੋਂ ਤਗਮੇ ਜਿੱਤ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਚੇਅਰਮੈਨ ਸਤਵਿੰਦਰ ਸਿੰਘ ...

ਪੂਰੀ ਖ਼ਬਰ »

ਪੇਂਡੂ ਮਜ਼ਦੂਰ ਯੂਨੀਅਨ ਵਲੋਂ 25 ਨੂੰ ਐਸ.ਡੀ.ਐਮ. ਦਫ਼ਤਰ ਸਾਹਮਣੇ ਧਰਨੇ ਦਾ ਐਲਾਨ

ਗੁਰਦਾਸਪੁਰ, 11 ਅਕਤੂਬਰ (ਗੁਰਪ੍ਰਤਾਪ ਸਿੰਘ)-ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੀ ਜ਼ਿਲ੍ਹਾ ਕਮੇਟੀ ਦੀ ਮੀਟਿੰਗ ਸ਼ਹੀਦ ਕਾਮਰੇਡ ਅਮਰੀਕ ਸਿੰਘ ਯਾਦਗਾਰ ਹਾਲ ਵਿਖੇ ਜ਼ਿਲ੍ਹਾ ਪ੍ਰਧਾਨ ਰਾਜ ਕੁਮਾਰ ਪੰਡੋਰੀ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ...

ਪੂਰੀ ਖ਼ਬਰ »

ਕਾਕੀ ਨੇ ਵੱਖ-ਵੱਖ ਪਿੰਡਾਂ 'ਚ ਵਰਕਰਾਂ ਨੂੰ ਲਾਮਬੱਧ ਕੀਤਾ

ਬਟਾਲਾ, 11 ਅਕਤੂਬਰ (ਕਾਹਲੋਂ)-ਵਿਧਾਨ ਸਭਾ ਹਲਕਾ ਦੇ ਅਕਾਲੀ ਵਰਕਰਾਂ 'ਚ ਜੋਸ਼ ਭਰਨ ਲਈ ਕੰਵਲਪ੍ਰੀਤ ਸਿੰਘ ਕਾਕੀ ਨੇ ਵੱਖ-ਵੱਖ ਪਿੰਡਾਂ 'ਚ ਵਰਕਰਾਂ ਨਾਲ ਮੀਟਿੰਗਾਂ ਕੀਤੀਆਂ | ਉਨ੍ਹਾਂ ਵਰਕਰਾਂ ਨੂੰ ਆਗਾਮੀ ਪੰਚਾਇਤੀ ਚੋਣਾਂ ਲਈ ਲਾਮਬੱਧ ਕੀਤਾ ਅਤੇ ਇਨ੍ਹਾਂ ਚੋਣਾਂ 'ਚ ...

ਪੂਰੀ ਖ਼ਬਰ »

ਐਸ. ਐਮ. ਓ. ਡਾ. ਅਠਵਾਲ ਵਲੋਂ ਆਦਰਸ਼ ਸਕੂਲ ਭਿਖਾਰੀਵਾਲ 'ਚ 'ਕੌਮਾਂਤਰੀ ਲੜਕੀਆਂ ਦਿਵਸ' ਮਨਾਇਆ

ਕਲਾਨੌਰ, 11 ਅਕਤੂਬਰ (ਪੁਰੇਵਾਲ)-ਸਥਾਨਕ ਸ਼ਹੀਦ ਸੁਖਵਿੰਦਰ ਸਿੰਘ ਸੈਣੀ ਕਮਿਊਨਟੀ ਸਿਹਤ ਕੇਂਦਰ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਲਖਵਿੰਦਰ ਸਿੰਘ ਅਠਵਾਲ ਦੀ ਅਗਵਾਈ ਹੇਠ ਸਰਕਾਰੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਭਿਖਾਰੀਵਾਲ 'ਚ 'ਕੌਮਾਂਤਰੀ ਲੜਕੀਆਂ ਦਿਵਸ' ਅਤੇ ...

ਪੂਰੀ ਖ਼ਬਰ »

71ਵੀਂ ਜ਼ਿਲ੍ਹਾ ਪੱਧਰੀ ਅਥਲੈਟਿਕਸ 'ਚ ਸ੍ਰੀ ਦਸਮੇਸ਼ ਸਕੂਲ ਕਾਦੀਆਂ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ

ਬਟਾਲਾ, 11 ਅਕਤੂਬਰ (ਕਾਹਲੋਂ)-ਬੀਤੇ ਦਿਨ ਡੇਰਾ ਬਾਬਾ ਨਾਨਕ ਦੇ ਸਟੇਡੀਅਮ ਸ਼ਹੀਦ ਭਗਤ ਸਿੰਘ ਵਿਖੇ 71ਵੀਂ ਸਕੂਲ ਜ਼ਿਲ੍ਹਾ ਪੱਧਰੀ ਅਥਲੈਟਿਕਸ ਦੇ ਖੇਡ ਮੁਕਾਬਲੇ ਹੋਏ, ਜਿਸ ਵਿਚ ਕੁੱਲ 10 ਜ਼ੋਨਾਂ ਦੇ ਚੁਣੇ ਹੋਏ ਬੱਚਿਆਂ ਨੇ ਭਾਗ ਲਿਆ | ਇਨ੍ਹਾਂ ਖੇਡਾਂ ਵਿਚ ਦਸ਼ਮੇਸ਼ ...

ਪੂਰੀ ਖ਼ਬਰ »

ਗੋਆ ਵਿਖੇ ਹੋਈ 11ਵੀਂ ਮਿੰਨੀ ਫੁੱਟਬਾਲ ਨੈਸ਼ਨਲ ਚੈਂਪੀਅਨਸ਼ਿਪ 'ਚ ਸੈਂਟਰਲ ਪਬਲਿਕ ਸਕੂਲ ਛਾਇਆ

ਘੁਮਾਣ, 11 ਅਕਤੂਬਰ (ਬੰਮਰਾਹ)-ਪਿਛਲੇ ਦਿਨੀਂ ਗੋਆ ਵਿਖੇ ਇੰਡੀਅਨ ਫੁੱਟਬਾਲ ਐਸੋਸੀਏਸ਼ਨ ਦੀ ਮਿੰਨੀ ਫੁੱਟਬਾਲ ਐਸੋਸੀਏਸ਼ਨ ਦੀ ਇਕਾਈ ਜਿਹੜੀ ਵਰਲਡ ਫੁੱਟਬਾਲ ਐਸੋਸੀਏਸ਼ਨ ਦੀ ਮਾਨਤਾ ਪ੍ਰਾਪਤ ਇਕਾਈ ਹੈ, ਵਲੋਂ 11ਵੀਂ ਨੈਸ਼ਨਲ ਮਿੰਨੀ ਫੁੱਟਬਾਲ ਚੈਂਪੀਅਨਸ਼ਿਪ ...

ਪੂਰੀ ਖ਼ਬਰ »

ਸਾ: ਫ਼ੌਜੀ ਸਵਰਨ ਲਾਲ ਮਾਹਲਾ ਦੀ ਅੰਤਿਮ ਅਰਦਾਸ ਮੌਕੇ ਸ਼ਰਧਾਂਜਲੀਆਂ ਭੇਟ

ਕਲਾਨੌਰ, 11 ਅਕਤੂਬਰ (ਪੁਰੇਵਾਲ)-ਸਥਾਨਕ ਕਸਬਾ ਵਾਸੀ ਐਕਸਾਈਜ਼ ਵਿਭਾਗ ਦੇ ਸਾਬਕਾ ਕਰਮਚਾਰੀ ਤੇ ਸਾਬਕਾ ਫ਼ੌਜੀ ਸ੍ਰੀ ਸਵਰਨ ਲਾਲ ਮਾਹਲਾ ਪੁੱਤਰ ਮਰਹੂਮ ਮੁਨਸ਼ੀ ਰਾਮ ਨੰਬਰਦਾਰ, ਜਿਨ੍ਹਾਂ ਦਾ ਬੀਤੀ ਰਾਤ ਦਿਲ ਦਾ ਦੌਰਾ ਪੈਣ ਕਾਰਨ ਅਚਾਨਕ ਦਿਹਾਂਤ ਹੋ ਗਿਆ ਸੀ, ਨਮਿਤ ...

ਪੂਰੀ ਖ਼ਬਰ »

ਵੈਟਨਰੀ ਇੰਸਪੈਕਟਰ ਐਸੋਸੀਏਸ਼ਨ ਸੰਘਰਸ਼ਸ਼ੀਲ ਅਧਿਆਪਕਾਂ ਦੇ ਹੱਕ 'ਚ ਨਿੱਤਰੀ

ਬਟਾਲਾ, 11 ਅਕਤੂਬਰ (ਕਾਹਲੋਂ)-ਅੱਜ ਪੰਜਾਬ ਸਟੈਟ ਵੈਟਨਰੀ ਇੰਸਪੈਕਟਰਜ਼ ਐਸੋਸੀਏਸ਼ਨ ਦੇ ਆਗੂਆਂ ਸੂਬਾ ਪ੍ਰਧਾਨ ਸ: ਬਰਿੰਦਰਪਾਲ ਸਿੰਘ ਕੈਰੋਂ, ਨਿਰਮਲ ਸੈਣੀ, ਕਿਸ਼ਨ ਚੰਦਰ ਮਹਾਜਨ, ਗੁਰਦੀਪ ਬਾਸੀ, ਜੁਗਰਾਜ ਸਿੰਘ ਟੱਲੇਵਾਲ, ਮਨਦੀਪ ਸਿੰਘ ਗਿੱਲ, ਯਸ਼ ਚੌਧਰੀ, ...

ਪੂਰੀ ਖ਼ਬਰ »

ਐਸ. ਐਲ. ਬਾਵਾ ਕਾਲਜ ਦੇ ਗੁਰਜੰਟ ਸਿੰਘ ਨੇ ਯੂਨੀਵਰਸਿਟੀ 'ਚੋਂ ਪ੍ਰਾਪਤ ਕੀਤਾ ਤੀਸਰਾ ਸਥਾਨ

ਬਟਾਲਾ, 11 ਅਕਤੂਬਰ (ਕਾਹਲੋਂ)-ਐਸ.ਐਲ. ਬਾਵਾ ਡੀ.ਏ.ਵੀ. ਕਾਲਜ ਬਟਾਲਾ ਦੇ ਪਿ੍ੰਸੀਪਲ ਡਾ. ਵਰਿੰਦਰ ਭਾਟੀਆ ਦੀ ਅਗਵਾਈ 'ਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਦੇ ਯੁਵਕ ਭਲਾਈ ਵਿਭਾਗ ਵਲੋਂ ਕਰਵਾਏ ਜ਼ੋਨਲ ਯੁਵਕ ਮੇਲੇ (ਬੀ-ਜ਼ੋਨ) ਵਿਚ ਐਸ.ਐਲ. ਬਾਵਾ ਕਾਲਜ ਦੀ ...

ਪੂਰੀ ਖ਼ਬਰ »

ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਜਨਤਾ ਦੇ ਸਹਿਯੋਗ ਦੀ ਲੋੜ - ਡੀ.ਐਸ.ਪੀ.

ਅੱਚਲ ਸਾਹਿਬ, 11 ਅਕਤੂਬਰ (ਗੁਰਚਰਨ ਸਿੰਘ)-ਪੰਜਾਬ ਸਰਕਾਰ ਵਲੋਂ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਵਿੱਢੀ ਗਈ ਮੁਹਿੰਮ ਤਹਿਤ ਥਾਣਾ ਰੰਗੜ ਨੰਗਲ ਅਧੀਨ ਆਉਂਦੇ ਪਿੰਡ ਰੰਗੜ ਨੰਗਲ ਸਰਦਾਰ ਹਵੇਲੀ ਵਿਖੇ ਮੀਟਿੰਗ ਕੀਤੀ ਗਈ, ਜਿਸ ਵਿਚ ਵਿਸ਼ੇਸ਼ ਤੌਰ 'ਤੇ ਡੀ.ਐਸ.ਪੀ. ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਹੋਣ ਵਾਲੇ ਪੇਂਟਿੰਗ ਮੁਕਾਬਲਿਆਂ ਸਬੰਧੀ ਅਧਿਕਾਰੀਆਂ ਦੀ ਮੀਟਿੰਗ

ਗੁਰਦਾਸਪੁਰ, 11 ਅਕਤੂਬਰ (ਗੁਰਪ੍ਰਤਾਪ ਸਿੰਘ)-ਜ਼ਿਲ੍ਹਾ ਸਿੱਖਿਆ ਵਿਭਾਗ ਤੇ ਬਾਲ ਭਲਾਈ ਕੌਾਸਲ ਵਲੋਂ ਕਰਵਾਏ ਜਾਂਦੇ ਜ਼ਿਲ੍ਹਾ ਪੱਧਰੀ ਪੇਂਟਿੰਗ ਮੁਕਾਬਲਿਆਂ ਸਬੰਧੀ ਸਥਾਨਿਕ ਬਾਲ ਭਵਨ ਵਿਖੇ ਡਿਪਟੀ ਕਮਿਸ਼ਨਰ ਵਿਪੁੱਲ ਉੱਜਵਲ ਦੀ ਪ੍ਰਧਾਨਗੀ ਹੇਠ ਅਧਿਕਾਰੀਆਂ ਦੀ ...

ਪੂਰੀ ਖ਼ਬਰ »

ਵੱਖ-ਵੱਖ ਥਾਂਵਾਂ 'ਤੇ ਹੋਈ ਭਾਰੀ ਗੜੇਮਾਰੀ ਨਾਲ ਫ਼ਸਲਾਂ ਦਾ ਭਾਰੀ ਨੁਕਸਾਨ

ਵਡਾਲਾ ਗ੍ਰੰਥੀਆਂ/ਨੌਸ਼ਹਿਰਾ ਮੱਝਾ ਸਿੰਘ/ਪੰਜਗਰਾਈਆਂ, 11 ਅਕਤੂਬਰ (ਗੁਰਪ੍ਰਤਾਪ ਸਿੰਘ ਕਾਹਲੋਂ, ਤਰਸੇਮ ਸਿੰਘ ਤਰਾਨਾ, ਬਲਵਿੰਦਰ ਸਿੰਘ)-ਬੀਤੀ ਰਾਤ ਇਸ ਖੇਤਰ 'ਚ ਹੋਈ ਰਿਕਾਰਡਤੋੜ ਗੜੇ੍ਹਮਾਰੀ ਨੇ ਝੋਨੇ ਦੀ ਪੱਕੀ ਫ਼ਸਲ ਦਾ ਭਾਰੀ ਨੁਕਸਾਨ ਕਰ ਦਿੱਤਾ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਭਾਰਤ ਵਿਕਾਸ ਪ੍ਰੀਸ਼ਦ ਦੇ ਸਮੂਹਗਾਨ ਮੁਕਾਬਲਿਆਂ 'ਚ ਆਰ. ਡੀ. ਖੋਸਲਾ ਸਕੂਲ ਅੱਵਲ

ਬਟਾਲਾ, 11 ਅਕਤੂਬਰ (ਕਾਹਲੋਂ)-ਭਾਰਤੀ ਵਿਕਾਸ ਪ੍ਰੀਸ਼ਦ ਬਟਾਲਾ ਵਲੋਂ ਸਥਾਨਕ ਪ੍ਰਧਾਨ ਸ਼ਿਵਰਾਜਨ ਪੁਰੀ ਦੀ ਅਗਵਾਈ ਹੇਠ ਰਾਸ਼ਟਰੀ ਸਮੂਹਗਾਨ ਮੁਕਾਬਲੇ ਐਫ.ਸੀ. ਵਰਮਾ ਅਦਰਸ਼ ਸੀਨੀਅਰ ਸੈਕੰਡਰੀ ਸਕੂਲ 'ਚ ਕਰਵਾਏ ਗਏ, ਜਿਨ੍ਹਾਂ 'ਚ ਮੁੱਖ ਮਹਿਮਾਨ ਵਜੋਂ ਐਸ.ਪੀ. (ਜਾਂਚ) ...

ਪੂਰੀ ਖ਼ਬਰ »

ਸਕੱਤਰ ਅਨੁਰਾਗ ਵਰਮਾ ਨੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਕੀਤੀ ਅਪੀਲ

ਗੁਰਦਾਸਪੁਰ, 11 ਅਕਤੂਬਰ (ਆਰਿਫ਼)-ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਸਕੱਤਰ ਅਨੁਰਾਗ ਵਰਮਾ ਵਲੋਂ ਅੱਜ ਸਥਾਨਿਕ ਪੰਚਾਇਤ ਭਵਨ ਵਿਖੇ ਕਿਸਾਨਾਂ ਤੇ ਜ਼ਿਲ੍ਹਾ ਅਧਿਕਾਰੀਆਂ ਨਾਲ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਮੀਟਿੰਗ ਕੀਤੀ ਗਈ | ਇਸ ਮੌਕੇ ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

ਗੁਰਦੁਆਰਾ ਤਪ ਅਸਥਾਨ ਮਲਕਪੁਰ ਪਹੰੁਚਣ 'ਤੇ ਬਾਬਾ ਬੁੱਧ ਸਿੰਘ ਦਾ ਪ੍ਰਬੰਧਕਾਂ ਵਲੋਂ ਨਿੱਘਾ ਸਵਾਗਤ

ਬਟਾਲਾ, 11 ਅਕਤੂਬਰ (ਕਾਹਲੋਂ)-ਬ੍ਰਹਮ ਗਿਆਨੀ ਸੰਤ ਬਾਬਾ ਹਜ਼ਾਰਾ ਸਿੰਘ ਜੀ ਨਿੱਕੇ ਘੁੰਮਣਾਂ ਵਾਲਿਆਂ ਦੇ ਪਾਵਨ ਅਸਥਾਨ ਗੁਰਦੁਆਰਾ ਸ੍ਰੀ ਅੰਗੀਠਾ ਸਿਾਹਬ ਵਿਖੇ ਸਾਲਾਨਾ ਬਰਸੀ ਨੂੰ ਸਮਰਪਿਤ 13 ਤੋਂ 15 ਅਕਤੂਬਰ ਨੂੰ ਹੋਣ ਵਾਲੇ ਤਿੰਨ ਦਿਨਾ ਗੁਰਮਤਿ ਸਮਾਗਮ ਦੀ ਉਲੀਕੀ ...

ਪੂਰੀ ਖ਼ਬਰ »

ਦੋ ਅਣਪਛਾਤੇ ਵਿਅਕਤੀਆਂ ਨੇ ਆਪਣੇ ਆਪ ਨੂੰ ਫਾਈਨਾਾਸਰ ਦੱਸ ਕੇ ਖੋਹੀ ਗੱਡੀ

ਗੁਰਦਾਸਪੁਰ, 11 ਅਕਤੂਬਰ (ਗੁਰਪ੍ਰਤਾਪ ਸਿੰਘ)-ਅਸ਼ਵਨੀ ਵਾਸੀ ਸ਼ਿਵ ਨਗਰ ਵਲੋਂ ਦੋ ਵਿਅਕਤੀਆਂ ਦੁਆਰਾ ਫਾਈਨਾਂਸਰ ਬਣ ਕੇ ਉਸ ਦੀ ਟਾਟਾ ਮੈਜਿਕ ਗੱਡੀ ਖੋਹਣ ਸਬੰਧੀ ਥਾਣਾ ਸਦਰ ਗੁਰਦਾਸਪੁਰ ਵਿਖੇ ਸ਼ਿਕਾਇਤ ਦਰਜ ਕਰਵਾਈ ਗਈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਜਥੇ: ਗੋਰਾ ਵਲੋਂ ਏ. ਵੀ. ਐਮ. ਸਕੂਲ ਦੇ ਵਿਦਿਆਰਥੀਆਂ ਦਾ ਸਨਮਾਨ

ਬਟਾਲਾ, 11 ਅਕਤੂਬਰ (ਕਾਹਲੋਂ)-ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੋ੍ਰਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਵਲੋਂ ਚਲਾਈ ਕੇਸ ਸੰਭਾਲ ਲਹਿਰ ਤਹਿਤ ਸੁੰਦਰ ਦਸਤਾਰ ਸਜਾਉਣ ਦੇ ਮੁਕਾਬਲੇ ...

ਪੂਰੀ ਖ਼ਬਰ »

ਸਾਂਝਾ ਅਧਿਆਪਕ ਮੋਰਚਾ ਦੀ ਅਗਵਾਈ...

ਕਲਾਨੌਰ, 11 ਅਕਤੂਬਰ (ਪੁਰੇਵਾਲ/ਕਾਹਲੋਂ)-ਐਸ.ਐਸ.ਏ., ਰਮਸਾ, 5178 ਅਧਿਆਪਕਾਂ ਦੀ ਦਸ ਸਾਲ ਨੌਕਰੀ ਤੋਂ ਬਾਅਦ ਪੱਕਿਆਂ ਕਰਨ ਦੇ ਨਾਂ 'ਤੇ 75 ਫ਼ੀਸਦੀ ਤਨਖ਼ਾਹਾਂ ਘਟਾਉਣ ਦੇ ਰੋਸ ਵਜੋਂ ਜਿਥੇ ਅਧਿਆਪਕ ਸਾਥੀ ਪਟਿਆਲਾ ਵਿਖੇ ਮਰਨਵਰਤ 'ਤੇ ਬੈਠੇ ਹੋਏ ਹਨ, ਉਥੇ ਇਸ ਮਰਨ ਵਰਤ 'ਚ ਬੈਠੇ ...

ਪੂਰੀ ਖ਼ਬਰ »

ਅਣਪਛਾਤੇ ਵਾਹਨ ਵਲੋਂ ਸਾਈਡ ਵੱਜਣ ਨਾਲ ਟਰੈਕਟਰ-ਟਰਾਲੀ ਚਾਲਕ ਦੀ ਮੌਤ

ਨੌਸ਼ਹਿਰਾ ਮੱਝਾ ਸਿੰਘ, 11 ਅਕਤੂਬਰ (ਤਰਸੇਮ ਸਿੰਘ ਤਰਾਨਾ)-ਸਥਾਨਕ ਕਸਬਾ ਨੌਸ਼ਹਿਰਾ ਮੱਝਾ ਸਿੰਘ ਨਜ਼ਦੀਕ ਬੀਤੀ ਰਾਤ ਹਨੇਰੇ 'ਚ ਕਿਸੇ ਅਣਪਛਾਤੇ ਵਾਹਨ ਵਲੋਂ ਸਾਈਡ ਮਾਰ ਦੇਣ ਨਾਲ ਟਰੈਕਟਰ-ਟਰਾਲੀ ਚਾਲਕ ਦੀ ਮੌਤ ਹੋ ਗਈ | ਪ੍ਰਾਪਤ ਜਾਣਕਾਰੀ ਮੁਤਾਬਕ ਮਿ੍ਤਕ ਇੰਦਰਜੀਤ ...

ਪੂਰੀ ਖ਼ਬਰ »

ਗੁਰਦਾਸਪੁਰ ਦੇ ਆਸ-ਪਾਸ ਹੋਏ ਭਾਰੀ ਗੜੇਮਾਰੀ ਨਾਲ ਸੈਂਕੜੇ ਏਕੜ ਝੋਨਾ ਤੇ ਮੌਸਮੀ ਫ਼ਸਲਾਂ ਤਬਾਹ

ਗੁਰਦਾਸਪੁਰ, 11 ਅਕਤੂਬਰ (ਆਰਿਫ਼/ਆਲਮਬੀਰ ਸਿੰਘ)-ਬੀਤੇ ਰਾਤ ਗੁਰਦਾਸਪੁਰ ਦੇ ਆਸ-ਪਾਸ ਇਲਾਕਿਆਂ ਅੰਦਰ ਬੇਮੌਸਮੀ ਹੋਈ ਬਰਸਾਤ ਤੇ ਭਾਰੀ ਗੜੇਮਾਰੀ ਨਾਲ ਕਿਸਾਨਾਂ ਦੀ ਫ਼ਸਲ ਦਾ ਵੱਡਾ ਨੁਕਸਾਨ ਹੋਇਆ ਹੈ | ਇਸ ਗੜੇਮਾਰੀ ਨਾਲ ਕਿਸਾਨਾਂ ਦਾ ਸੈਂਕੜੇ ਏਕੜ ਰਕਬੇ ਹੇਠਾਂ ...

ਪੂਰੀ ਖ਼ਬਰ »

13 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ 3 ਕਾਬੂ

ਸ੍ਰੀ ਹਰਿਗੋਬਿੰਦਪੁਰ, 11 ਸਤੰਬਰ (ਕੰਵਲਜੀਤ ਸਿੰਘ ਚੀਮਾ)-ਸ੍ਰੀ ਹਰਿਗੋਬਿੰਦਪੁਰ ਥਾਣਾ ਪੁਲਿਸ ਵਲੋਂ ਤਿੰਨ ਵਿਅਕਤੀਆਂ ਨੂੰ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕਰਨ ਦੀ ਖ਼ਬਰ ਹੈ | ਇਸ ਮੁਤੱਲਕ ਏ.ਐੱਸ.ਆਈ. ਸੰਤੋਖ ਸਿੰਘ ਵਲੋਂ ਮਿਲੀ ਜਾਣਕਾਰੀ ਅਨੁਸਾਰ ਪੁਲਿਸ ਪਾਰਟੀ ਨੇ ...

ਪੂਰੀ ਖ਼ਬਰ »

ਅਸਮਾਨੀ ਬਿਜਲੀ ਡਿੱਗਣ ਨਾਲ ਘਰ ਦਾ ਸਾਮਾਨ ਸੜਿਆ, ਜਾਨੀ ਨੁਕਸਾਨ ਤੋਂ ਬਚਾਅ

ਕਾਦੀਆਂ, 11 ਅਕਤੂਬਰ (ਕੁਲਵਿੰਦਰ ਸਿੰਘ)-ਬੀਤੇ ਦੇਰ ਰਾਤ ਤੋਂ ਕਾਦੀਆਂ ਤੇ ਨਾਲ ਲਗਦਿਆਂ ਪਿੰਡਾਂ ਅੰਦਰ ਹੋਈ ਬਰਸਾਤ ਤੇ ਹਨੇਰੀ-ਝੱਖੜ ਕਾਰਨ ਜਿੱਥੇ ਝੋਨੇ ਦੀ ਖ਼ੜੀ ਫ਼ਸਲ ਲੰਮੇ ਪੈ ਗਈ ਤੇ ਸੜਕਾਂ ਦੇ ਨਾਲ ਖੜ੍ਹੇ ਰੁੱਖ ਡਿੱਗਣ ਨਾਲ ਆਵਾਜਾਈ ਪ੍ਰਭਾਵਿਤ ਹੋਈ, ਉਥੇ ...

ਪੂਰੀ ਖ਼ਬਰ »

ਘਰ ਦੀ ਕੰਧ ਪਾੜ ਕੇ ਨਕਦੀ ਤੇ ਗਹਿਣੇ ਚੋਰੀ

ਕਾਹਨੂੰਵਾਨ, 11 ਅਕਤੂਬਰ (ਹਰਜਿੰਦਰ ਸਿੰਘ ਜੱਜ)-ਥਾਣਾ ਕਾਹਨੂੰਵਾਨ ਅਧੀਨ ਪੈਂਦੇ ਪਿੰਡ ਭੱਟੀਆਂ ਦੇ ਇਕ ਬਾਹਰ ਡੇਰੇ 'ਤੇ ਰਹਿੰਦੇ ਪਰਿਵਾਰ ਦੇ ਘਰ ਦੀ ਚੋਰ ਗ੍ਰੋਹ ਵਲੋਂ ਕੰਧ ਪਾੜ ਕੇ ਅੰਦਰੋਂ ਗੋਦਰੇਜ ਦੀ ਅਲਮਾਰੀ ਵਿਚੋਂ ਹਜ਼ਾਰਾਂ ਰੁਪਏ ਨਕਦੀ ਤੇ ਸੋਨੇ ਦੇ ਗਹਿਣੇ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਵਲੋਂ ਝੋਨੇ ਦੀ ਬਿਜਾਈ ਸਬੰਧੀ ਲਏ ਗਏ ਫ਼ੈਸਲੇ ਦਾ ਖਮਿਆਜ਼ਾ ਭੁਗਤ ਰਿਹੈ ਕਿਸਾਨ

ਪੁਰਾਣਾ ਸ਼ਾਲਾ, 11 ਅਕਤੂਬਰ (ਗੁਰਵਿੰਦਰ ਸਿੰਘ ਗੁਰਾਇਆ)-ਖੇਤੀਬਾੜੀ ਵਿਭਾਗ ਪੰਜਾਬ ਵਲੋਂ ਸੀਜ਼ਨ ਤੋਂ ਪਹਿਲਾਂ 20 ਜੂਨ ਤੱਕ ਸੂਬੇ ਅੰਦਰ ਕਿਸਾਨਾਂ ਨੰੂ ਝੋਨਾ ਨਾ ਲਾਉਣ ਦੇਣ ਦੇ ਲਏ ਫ਼ੈਸਲੇ ਕਾਰਨ ਝੋਨੇ ਦੀ ਬਿਜਾਈ ਲੇਟ ਹੋ ਜਾਣ ਦਾ ਖਮਿਆਜ਼ਾ ਅੱਜ ਕਿਸਾਨਾਂ ਨੰੂ ...

ਪੂਰੀ ਖ਼ਬਰ »

ਘਰ-ਘਰ ਨੌਕਰੀਆਂ ਦੇਣ ਦੀ ਬਜਾਏ ਸਰਕਾਰ ਹੁਣ ਅਧਿਆਪਕਾਂ ਦੇ ਧੁੱਖਦੇ ਚੁੱਲ੍ਹੇ ਵੀ ਬੁਝਾਉਣ 'ਤੇ ਤੁਲੀ-ਲਾਡੀ

ਪੁਰਾਣਾ ਸ਼ਾਲਾ, 11 ਅਕਤੂਬਰ (ਗੁਰਵਿੰਦਰ ਸਿੰਘ ਗੁਰਾਇਆ)-ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵਲੋਂ ਗੁਟਕੇ ਦੀ ਸਹੰੁ ਖਾ ਕੇ ਜਿੱਥੇ ਪੰਜਾਬ ਵਿਚੋਂ ਨਸ਼ਾ ਖ਼ਤਮ ਕਰਨ ਅਤੇ ਕਿਸਾਨੀ ਕਰਜ਼ਾ ਮੁਆਫ਼ ਕਰਨ ਦੇ ਪੰਜਾਬੀਆਂ ਨਾਲ ਵਾਅਦੇ ਕਰਕੇ ਸੱਤਾ ਹਾਸਲ ਕੀਤੀ ਸੀ | ਉੱਥੇ ਹੀ ...

ਪੂਰੀ ਖ਼ਬਰ »

ਰਾਇਲ ਇੰਸਟੀਚਿਊਟ ਆਫ਼ ਨਰਸਿੰਗ ਜੈਤੋਸਰਜਾ 'ਚ ਵਿਸ਼ਵ ਮਾਨਸਿਕ ਸਿਹਤ ਦਿਨ ਮਨਾਇਆ

ਬਟਾਲਾ, 11 ਅਕਤੂਬਰ (ਸੁਖਦੇਵ ਸਿੰਘ)-ਰਾਇਲ ਇੰਸਟੀਚਿਊਟ ਆਫ਼ ਨਰਸਿੰਗ ਜੈਤੋਸਰਜਾ (ਬਟਾਲਾ) 'ਚ ਵਿਸ਼ਵ ਮਾਨਸਿਕ ਸਿਹਤ ਦਿਵਸ ਪ੍ਰੋਗਰਾਮ ਕਰਵਾਇਆ ਗਿਆ, ਜਿਸ ਦੀ ਪ੍ਰਧਾਨਗੀ ਕਾਲਜ ਦੇ ਚੇਅਰਮੈਨ ਸੁਖਜਿੰਦਰ ਸਿੰਘ ਰੰਧਾਵਾ ਨੇ ਕੀਤੀ | ਕਾਲਜ ਦੀ ਪਿ੍ੰਸੀਪਲ ਮੈਡਮ ਰਿੰਟੂ ...

ਪੂਰੀ ਖ਼ਬਰ »

ਡੇਅਰੀ ਵਿਭਾਗ ਦੀ ਟੀਮ ਵਲੋਂ ਛਾਪੇਮਾਰੀ- 40 ਕਿੱਲੋ ਪਨੀਰ ਤੇ 13 ਕੁਇੰਟਲ ਨਕਲੀ ਦੁੱਧ ਬਰਾਮਦ

ਪੁਰਾਣਾ ਸ਼ਾਲਾ, 11 ਅਕਤੂਬਰ (ਅਸ਼ੋਕ ਸ਼ਰਮਾ/ਗੁਰਾਇਆ)-ਅੱਜ ਤੰਦਰੁਸਤ ਮਿਸ਼ਨ ਪੰਜਾਬ ਤਹਿਤ ਤੇ ਸੀ.ਐਫ.ਡੀ.ਏ. ਸ. ਕਾਹਨ ਸਿੰਘ ਪਨੰੂ ਤੇ ਡੀ.ਸੀ. ਗੁਰਦਾਸਪੁਰ ਵਿਪੁਲ ਉਜਵਲ ਦੇ ਨਿਰਦੇਸ਼ਾਂ ਅਨੁਸਾਰ ਸ਼ਹਿਰਾਂ ਅਤੇ ਕਸਬਿਆਂ 'ਚ ਘਟੀਆ ਦੁੱਧ ਦੀਆਂ ਡੇਅਰੀਆਂ, ਕਰਿਆਣੇ ਦੀਆਂ ...

ਪੂਰੀ ਖ਼ਬਰ »

ਸੰਤ ਬਾਬਾ ਹਜ਼ਾਰਾ ਸਿੰਘ ਦੀ ਬਰਸੀ 'ਤੇ ਛੁੱਟੀ ਕਰਨ ਦਾ ਫ਼ੈਸਲਾ ਵਿਚਾਰ ਅਧੀਨ-ਡੀ.ਸੀ.

ਗੁਰਦਾਸਪੁਰ, 11 ਅਕਤੂਬਰ (ਆਰਿਫ਼)-ਸੰਤ ਬਾਬਾ ਹਜ਼ਾਰਾ ਸਿੰਘ ਨਿੱਕੇ ਘੁੰਮਣ ਵਾਲਿਆਂ ਦੀ ਬਰਸੀ ਸਬੰਧੀ 15 ਅਕਤੂਬਰ ਨੂੰ ਜ਼ਿਲੇ੍ਹ ਅੰਦਰ ਛੁੱਟੀ ਕਰਨ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਵਿਪੁਲ ਉੱਜਵਲ ਨੇ ਦੱਸਿਆ ਕਿ 15 ਅਕਤੂਬਰ ਨੂੰ ਜ਼ਿਲੇ੍ਹ ਅੰਦਰ ਛੁੱਟੀ ...

ਪੂਰੀ ਖ਼ਬਰ »

64ਵੀਆਂ ਜੂਡੋ ਖੇਡਾਂ 'ਚ ਗੁਰਦਾਸਪੁਰ ਦੇ ਖਿਡਾਰੀਆਂ ਨੇ ਜਿੱਤੇ ਤਗਮੇ

ਗੁਰਦਾਸਪੁਰ, 11 ਅਕਤੂਬਰ (ਗੁਰਪ੍ਰਤਾਪ ਸਿੰਘ) ਸਿੱਖਿਆ ਵਿਭਾਗ ਪੰਜਾਬ ਦੇ ਸਟੇਟ ਆਰਗੇਨਾਈਜ਼ਰ ਰੁਪਿੰਦਰ ਰਵੀ ਨੇ 64 ਵੀਆਂ ਪੰਜਾਬ ਰਾਜ ਸਕੂਲ ਜੂਡੋ ਖੇਡਾਂ ਦੇ ਉਦਘਾਟਨ ਸਮੇਂ ਐਲਾਨ ਕੀਤਾ ਕਿ ਗੁਰਦਾਸਪੁਰ ਜੂਡੋ ਸੈਂਟਰ ਦੇ ਖਿਡਾਰੀਆਾ ਨੂੰ ਬੁਨਿਆਦੀ ਸਹੂਲਤਾਂ ਦੇਣ ...

ਪੂਰੀ ਖ਼ਬਰ »

ਪੈਨਸ਼ਨਰਜ਼ ਐਸੋਸੀਏਸ਼ਨ ਮੰਡਲ ਕਾਦੀਆਂ ਦੀ ਮੀਟਿੰਗ

ਕਾਦੀਆਂ, 11 ਅਕਤੂਬਰ (ਕੁਲਵਿੰਦਰ ਸਿੰਘ)-ਪੈਨਸ਼ਨਰਜ਼ ਐਸੋਸੀਏਸ਼ਨ ਮੰਡਲ ਦਫ਼ਤਰ ਕਾਦੀਆਂ ਦੀ ਇਕ ਮੀਟਿੰਗ ਰਤਨ ਸਿੰਘ ਮੰਡਲ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਸੇਵਾ-ਮੁਕਤ ਮੁਲਾਜ਼ਮਾਂ ਦੀਆਂ ਮੰਗਾਂ ਪ੍ਰਤੀ ਵਿਚਾਰ ਚਰਚਾ ਕੀਤੀ ਗਈ ਅਤੇ ਮੰਡਲ ਪ੍ਰਧਾਨ ਰਤਨ ...

ਪੂਰੀ ਖ਼ਬਰ »

ਸੰਮਤੀ ਜ਼ੋਨ ਮਾੜੀ ਬੁੱਚੀਆਂ ਤੋਂ ਅਕਾਲੀ ਦਲ ਨੂੰ ਹਰਾਉਣ ਲਈ ਸਾਬਕਾ ਮੰਤਰੀ ਦੇ ਪਰਿਵਾਰਕ ਮੈਂਬਰ ਤੇ ਸੱਜੀਆਂ-ਖੱਬੀਆਂ ਬਾਹਾਂ ਜ਼ਿੰਮੇਵਾਰ : ਆਗੂੂ

ਬਟਾਲਾ, 11 ਅਕਤੂਬਰ (ਅਜੀਤ ਬਿਊਰੋ)-ਪੰਚਾਇਤ ਸੰਮਤੀ ਜ਼ੋਨ ਮਾੜੀ ਬੁੱਚੀਆਂ ਤੋਂ ਅਕਾਲੀ ਦਲ ਨੂੰ ਹਰਾਉਣ ਲਈ ਸਾਬਕਾ ਅਕਾਲੀ ਮੰਤਰੀ ਦੇ ਪਰਿਵਾਰਕ ਮੈਂਬਰ ਤੇ ਉਨ੍ਹਾਂ ਦੀਆਂ ਸੱਜੀਆਂ-ਖੱਬੀਆਂ ਬਾਹਾਂ ਜ਼ਿੰਮੇਵਾਰ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਚਾਇਤ ਸੰਮਤੀ ...

ਪੂਰੀ ਖ਼ਬਰ »

ਸਰਕਾਰੀ ਸਕੂਲਾਂ 'ਚ ਬੱਚਿਆਂ ਲਈ ਪੜ੍ਹਾਈ ਲਈ ਸੁਖਾਵਾਂ ਮਹੌਲ ਪੌਦਾ ਕੀਤਾ ਜਾਵੇਗਾ-ਵਿਪੁਲ ਉੱਜਵਲ

ਕਲਾਨੌਰ, 11 ਅਕਤੂਬਰ (ਪੁਰੇਵਾਲ)-ਡਿਪਟੀ ਕਮਿਸ਼ਨਰ ਗੁਰਦਾਸਪੁਰ ਵਿਪੁਲ ਉੱਜਵਲ ਆਈ.ਏ.ਐਸ. ਵਲੋਂ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਦੇ ਬੱਚਿਆਂ 'ਚ ਪੜ੍ਹਾਈ ਲਈ ਸੁਖਾਵਾਂ ਮਾਹੌਲ ਪੈਦਾ ਕਰਨ ਅਤੇ ਬੱਚਿਆਂ ਤੱਕ ਬੁਨਿਆਦੀ ਸਹੂਲਤਾਂ ਦੇਣ ਲਈ ਆਰੰਭ ਕੀਤੇ ਗਏ 'ਸਮਰਪਣ' ...

ਪੂਰੀ ਖ਼ਬਰ »

...ਜਦੋਂ ਗਮ 'ਚ ਬਦਲੀਆਂ ਵਿਆਹ ਦੀਆਂ ਖ਼ੁਸ਼ੀਆਂ-ਭਤੀਜੇ ਦੀ ਡੋਲੀ ਵਾਲੀ ਕਾਰ ਘਰ ਪੁੱਜਣ 'ਤੇ ਚਾਚੇ ਦੀ ਮੌਤ

ਪੁਰਾਣਾ ਸ਼ਾਲਾ, 11 ਅਕਤੂਬਰ (ਗੁਰਵਿੰਦਰ ਸਿੰਘ ਗੁਰਾਇਆ)-ਨੇੜਲੇ ਪਿੰਡ ਡੱਲਾ 'ਚ ਮਾਹੌਲ ਉਸ ਵੇਲੇ ਗਮਗੀਨ ਹੋ ਗਿਆ ਜਦੋਂ ਭਤੀਜੇ ਦੇ ਵਿਆਹ ਵਾਲੇ ਦਿਨ ਡੋਲੀ ਵਾਲੀ ਕਾਰ ਘਰ ਪੁੱਜਣ ਤੋਂ ਬਾਅਦ ਅਚਾਨਕ ਚਾਚੇ ਨੰੂ ਦਿਲ ਦਾ ਦੌਰਾ ਪੈ ਜਾਣ 'ਤੇ ਮੌਤ ਹੋ ਜਾਣ 'ਤੇ ਵਿਆਹ ਦੀਆਂ ...

ਪੂਰੀ ਖ਼ਬਰ »

ਗੜ੍ਹੇਮਾਰੀ ਨਾਲ 150 ਤੋਂ 300 ਏਕੜ ਝੋਨੇ ਦੀ ਫ਼ਸਲ ਖ਼ਰਾਬ

ਜੌੜਾ ਛੱਤਰਾਂ, 11 ਅਕਤੂਬਰ (ਪਰਮਜੀਤ ਸਿੰਘ ਘੁੰਮਣ)-ਸਥਾਨਕ ਕਸਬਾ ਜੌੜਾ ਛੱਤਰਾਂ ਵਿਖੇ ਬੀਤੀ ਰਾਤ ਹੋਈ ਤੇਜ਼ ਗੜੇਮਾਰੀ ਕਾਰਨ ਇਸ ਦੇ ਨਾਲ ਲੱਗਦੇ ਪਿੰਡਾਂ ਵਿਚ 150 ਤੋਂ 300 ਏਕੜ ਝੋਨੇ ਦੀ ਫ਼ਸਲ ਗੜੇਮਾਰੀ ਨਾਲ ਖ਼ਰਾਬ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ | ਹਲਕਾ ਵਿਧਾਇਕ ...

ਪੂਰੀ ਖ਼ਬਰ »

ਪਟਵਾਰ ਯੂਨੀਅਨ ਵਲੋਂ ਲਗਾਏ ਜਾ ਰਹੇ ਖ਼ੂਨਦਾਨ ਕੈਂਪ ਦਾ ਡੀ.ਸੀ. 14 ਨੂੰ ਕਰਨਗੇ ਉਦਘਾਟਨ

ਬਟਾਲਾ, 11 ਅਕਤੂਬਰ (ਹਰਦੇਵ ਸਿੰਘ ਸੰਧੂ)-ਰੈਵਨਿਊ ਪਟਵਾਰ ਯੂਨੀਅਨ ਬਟਾਲਾ ਵਲੋਂ ਆਜ਼ਾਦ ਚੰਦਰ ਸ਼ੇਖਰ ਬਲੱਡ ਸੇਵਾ ਸੁਸਾਇਟੀ ਦੇ ਸਹਿਯੋਗ ਨਾਲ 14 ਅਕਤੂਬਰ ਨੂੰ ਪੁਰਾਣੀ ਕਚਹਿਰੀ ਬਟਾਲਾ ਵਿਖੇ ਵਿਸ਼ਾਲ ਖ਼ੂਨਦਾਨ ਕੈਂਪ ਲਗਾਇਆ ਜਾ ਰਿਹਾ ਹੈ | ਇਸ ਕੈਂਪ ਦਾ ਉਦਘਾਟਨ ...

ਪੂਰੀ ਖ਼ਬਰ »

ਕਾਲਾ ਗੁਰਾਇਆ ਦਾ ਛਿੰਝ ਮੇਲਾ ਭਲਕੇ

ਵਡਾਲਾ ਬਾਂਗਰ, 11 ਅਕਤੂਬਰ (ਭੁੰਬਲੀ)-ਇਸ ਇਲਾਕੇ ਦੇ ਪ੍ਰਸਿੱਧ ਪਿੰਡ ਕਾਲਾ ਗੁਰਾਇਆ ਵਿਚ ਸਾਲਾਨਾ ਛਿੰਝ ਮੇਲਾ 13 ਅਕਤੂਬਰ ਨੂੰ ਪੂਰੀ ਧੂਮ-ਧਾਮ ਨਾਲ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕਾਂਗਰਸ ਵਪਾਰ ਸੈੱਲ ਪੰਜਾਬ ਦੇ ਵਾਇਸ ਚੇਅਰਮੈਨ ਗੁਰਦੇਵ ...

ਪੂਰੀ ਖ਼ਬਰ »

ਬੀ.ਡੀ.ਪੀ.ਓ. ਧਾਰੀਵਾਲ ਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸਤਪਾਲ ਨੇ ਭੋਜਰਾਜ 'ਚ ਚੱਲ ਰਹੇ ਵਿਕਾਸ ਕੰਮਾਂ ਦਾ ਜਾਇਜ਼ਾ ਲਿਆ

ਵਡਾਲਾ ਬਾਂਗਰ, 11 ਅਕਤੂਬਰ (ਭੁੰਬਲੀ)-ਬੀ.ਡੀ.ਪੀ.ਓ. ਗੁਰਪ੍ਰੀਤ ਸਿੰਘ ਧਾਰੀਵਾਲ ਤੇ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਸਤਪਾਲ ਭੋਜਰਾਜ ਵਲੋਂ ਪਿੰਡ ਭੋਜਰਾਜ ਵਿਚ ਚੱਲ ਰਹੇ ਵਿਕਾਸ ਕੰਮਾਂ ਦਾ ਜਾਇਜ਼ਾ ਲਿਆ ਗਿਆ | ਉਨ੍ਹਾਂ ਆਖਿਆ ਕਿ ਸਹਿਕਾਰਤਾ ਮੰਤਰੀ ਪੰਜਾਬ ਸੁਖਜਿੰਦਰ ...

ਪੂਰੀ ਖ਼ਬਰ »

ਧਸੀ ਸੜਕ 'ਚ ਮਿੱਟੀ ਪਾ ਕੇ ਖਾਨਾ ਪੂਰਤੀ ਕੀਤੀ

ਊਧਨਵਾਲ, 11 ਅਕਤੂਬਰ (ਪਰਗਟ ਸਿੰਘ)-ਸਥਾਨਕ ਕਸਬਾ ਊਧਨਵਾਲ ਦੇ ਨੇੜੇ ਡਰੇਨ ਪੁਲ ਦੇ ਬਿਲਕੁਲ ਨਜ਼ਦੀਕ ਸੜਕ ਧਸੀ ਹੋਣ ਕਰਕੇ ਅਕਸਰ ਹਾਦਸਿਆਂ ਦਾ ਸਬੱਬ ਬਣਦਾ ਰਹਿੰਦਾ ਹੈ | ਸੜਕ ਮਹਿਕਮੇ ਨੇ ਆਪਣੀ ਬੇਵੱਸੀ ਪ੍ਰਗਟਾਵਾ ਕਰਦਿਆਂ ਇਸ ਧਸੀ ਸੜਕ 'ਚ ਮਿੱਟੀ ਪਾ ਦਿੱਤੀ ਜੋ ਕਿ ...

ਪੂਰੀ ਖ਼ਬਰ »

ਰਣਜੋਤ ਸਿੰਘ ਐੱਨ. ਐੱਸ. ਯੂ. ਆਈ. ਵਲੋਂ ਸਰਕਾਰੀ ਕਾਲਜ ਦਾ ਪ੍ਰਧਾਨ ਨਿਯੁਕਤ

ਗੁਰਦਾਸਪੁਰ, 11 ਅਕਤੂਬਰ (ਗੁਰਪ੍ਰਤਾਪ ਸਿੰਘ)-ਰਣਜੋਤ ਸਿੰਘ ਨੂੰ ਐੱਨ. ਐੱਸ. ਯੂ. ਆਈ ਵਲੋਂ ਸਰਕਾਰੀ ਕਾਲਜ ਦਾ ਸਰਬਸੰਮਤੀ ਨਾਲ ਪ੍ਰਧਾਨ ਚੁਣਿਆ ਗਿਆ ਹੈ | ਜਦੋਂ ਕਿ ਹਰਜਗਦੀਪ ਸਿੰਘ ਨੂੰ ਉਪ ਪ੍ਰਧਾਨ ਤੇ ਹਰਪਾਲ ਸਿੰਘ ਤੇ ਦੀਪਕ ਨੂੰ ਸੈਕਟਰੀ ਚੁਣਿਆ ਗਿਆ | ਚੁਣੇ ਗਏ ...

ਪੂਰੀ ਖ਼ਬਰ »

ਭਾਜਪਾ ਕੌਮੀ ਕਾਰਜਕਰਨੀ ਮੈਂਬਰ ਸਲਾਰੀਆ ਵਲੋਂ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਨਾਲ ਮੁਲਾਕਾਤ

ਧਾਰੀਵਾਲ, 11 ਅਕਤੂਬਰ (ਸਵਰਨ ਸਿੰਘ)-ਭਾਜਪਾ ਕੌਮੀ ਕਾਰਜਕਰਨੀ ਮੈਂਬਰ ਸਵਰਨ ਸਲਾਰੀਆ ਨੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸ੍ਰੀ ਜੈ ਰਾਮ ਠਾਕੁਰ ਨਾਲ ਮੁਲਾਕਾਤ ਕਰਕੇ ਕਈ ਮਸਲਿਆਂ 'ਤੇ ਵਿਚਾਰ ਚਰਚਾ ਕੀਤੀ | ਇਸ ਮੌਕੇ ਉਨ੍ਹਾਂ ਮੁੱਖ ਮੰਤਰੀ ਨੂੰ ਜਿੱਥੇ ਗੁਲਦਸਤਾ ...

ਪੂਰੀ ਖ਼ਬਰ »

ਅਕਾਲੀ ਵਰਕਰਾਂ ਵਲੋਂ ਜਥੇ: ਸੇਵਾ ਸਿੰਘ ਸੇਖਵਾਂ ਦੇ ਹੱਕ 'ਚ ਮੀਟਿੰਗ

ਕਾਦੀਆਂ, 11 ਅਕਤੂਬਰ (ਮਕਬੂਲ ਅਹਿਮਦ)-ਸ਼ੋ੍ਰਮਣੀ ਅਕਾਲੀ ਦਲ ਹਲਕਾ ਕਾਦੀਆਂ ਦੇ ਵਰਕਰਾਂ ਨੇ ਅੱਜ ਕਾਦੀਆਂ ਬੱਸ ਸਟੈਂਡ ਵਿਖੇ ਜਥੇ: ਸੇਵਾ ਸਿੰਘ ਸੇਖਵਾਂ ਦੇ ਹੱਕ 'ਚ ਮੀਟਿੰਗ ਕੀਤੀ ਅਤੇ ਕਿਹਾ ਕਿ ਉਹ ਜਥੇ: ਸੇਖਵਾਂ ਨਾਲ ਚੱਟਾਨ ਵਾਂਗ ਖੜੇ ਹਨ | ਉਨ੍ਹਾਂ ਕਿਹਾ ਕਿ ਹਲਕੇ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਟ੍ਰੈਫ਼ਿਕ ਨਿਯਮਾਂ ਤੋਂ ਜਾਣੂ ਕਰਵਾਇਆ

ਊਧਨਵਾਲ, 11 ਅਕਤੂਬਰ (ਪਰਗਟ ਸਿੰਘ)-ਐਸ.ਐਸ.ਪੀ. ਬਟਾਲਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਡੀ.ਐਸ.ਪੀ. ਸ੍ਰੀ ਹਰੀਸ਼ਰਨ ਸ਼ਰਮਾ ਦੀ ਅਗਵਾਈ 'ਚ ਟਰੈਫਿਕ ਐਜੂਕੇਸ਼ਨ ਸੈੱਲ ਬਟਾਲਾ ਦੇ ਐਚ.ਸੀ. ਮਨਜਿੰਦਰ ਸਿੰਘ ਵਲੋਂ ਵਾਹੁ ਵਾਹੁ ਸਟੈਪਿੰਗ ਸਟੋਨਜ਼ ਹਾਈ ਸਕੂਲ ਅੱਡਾ ਧਰਮਕੋਟ ਵਿਖੇ ...

ਪੂਰੀ ਖ਼ਬਰ »

ਭਾਰਤੀ ਮਜ਼ਦੂਰ ਸੰਘ ਦੀ ਮੀਟਿੰਗ

ਸ਼ਾਹਪੁਰ ਕੰਢੀ, 11 ਅਕਤੂਬਰ (ਰਣਜੀਤ ਸਿੰਘ)-ਭਾਰਤੀ ਮਜ਼ਦੂਰ ਸੰਘ ਜ਼ਿਲ੍ਹਾ ਪਠਾਨਕੋਟ ਦੀ ਮੀਟਿੰਗ ਸ਼ਾਹਪੁਰ ਕੰਢੀ ਵਿਖੇ ਪ੍ਰਧਾਨ ਅਸ਼ੋਕ ਸ਼ਰਮਾ ਦੀ ਪ੍ਰਧਾਨਗੀ ਹੇਠ ਕੇਸ਼ਵ ਸਤਿਸੰਗ ਹਾਲ ਵਿਖੇ ਹੋਈ | ਜਿਸ ਵਿਚ ਸੂਬਾ ਮੀਤ ਪ੍ਰਧਾਨ ਠਾਕੁਰ ਚਰਨਜੀਤ ਸਿੰਘ, ਜ਼ਿਲ੍ਹਾ ...

ਪੂਰੀ ਖ਼ਬਰ »

ਸਫ਼ਾਈ ਕਰਮਚਾਰੀਆਂ ਵਲੋਂ ਵਿਧਾਇਕ ਅਮਿਤ ਵਿੱਜ ਤੇ ਮੇਅਰ ਅਨਿਲ ਵਾਸੂਦੇਵਾ ਦੇ ਘਰ ਦਾ ਘਿਰਾਓ

ਪਠਾਨਕੋਟ, 11 ਅਕਤੂਬਰ (ਆਸ਼ੀਸ਼ ਸ਼ਰਮਾ/ਚੌਹਾਨ)-ਨਗਰ ਨਿਗਮ ਪਠਾਨਕੋਟ ਦੇ ਸਮੂਹ ਸਫ਼ਾਈ ਕਰਮਚਾਰੀਆਂ ਵਲੋਂ ਸਫ਼ਾਈ ਸੇਵਕਾਂ ਦੇ ਮੋਬਾਈਲ ਵਿਚ ਜੀ.ਪੀ.ਐਸ. ਸਿਸਟਮ ਲਗਾਉਣ ਦੇ ਵਿਰੋਧ 'ਚ ਅਖਿਲ ਭਾਰਤੀ ਸਫ਼ਾਈ ਕਰਮਚਾਰੀ ਯੂਨੀਅਨ ਦੇ ਚੇਅਰਮੈਨ ਰੌਸ਼ਨ ਲਾਲ ਸੋਨੀ, ...

ਪੂਰੀ ਖ਼ਬਰ »

ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਵਲੋਂ ਅਧਿਆਪਕਾਂ ਦੇ ਸੰਘਰਸ਼ ਦੀ ਹਮਾਇਤ ਦਾ ਐਲਾਨ

ਪਠਾਨਕੋਟ, 11 ਅਕਤੂਬਰ (ਆਰ. ਸਿੰਘ)-ਪੰਜਾਬ ਸਟੇਟ ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਆਗੂਆਂ ਸੂਬਾ ਪ੍ਰਧਾਨ ਬਰਿੰਦਰਪਾਲ ਸਿੰਘ ਕੈਰੋਂ, ਸੂਬਾ ਜਨਰਲ ਸਕੱਤਰ ਕਿਸ਼ਨ ਚੰਦਰ ਮਹਾਜਨ , ਗੁਰਦੀਪ ਬਾਗ਼ੀ, ਜਗਰਾਜ ਸਿੰਘ ਢੋਲੇਵਾਲ, ਨਿਰਮਲ ਸੈਣੀ ਆਦਿ ਨੇ ਦੱਸਿਆ ਕਿ ...

ਪੂਰੀ ਖ਼ਬਰ »

ਖੇਤੀ ਲਈ ਵਰਤੇ ਜਾਣ ਵਾਲੇ ਟਰੈਕਟਰਾਂ ਦੀ ਹੋ ਰਹੀ ਹੈ ਕਮਰਸ਼ੀਅਲ ਵਰਤੋਂ

ਬਮਿਆਲ, 11 ਅਕਤੂਬਰ (ਰਾਕੇਸ਼ ਸ਼ਰਮਾ)-ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਅਨੁਸਾਰ ਜਿੱਥੇ ਪੰਜਾਬ 'ਚ ਟਰੈਕਟਰ ਟਰਾਲੀਆਂ ਦੀ ਕਮਰਸ਼ੀਅਲ ਵਰਤੋਂ 'ਤੇ ਪੁਰੀ ਤਰ੍ਹਾਂ ਪਾਬੰਦੀ ਲਗਾਇਆ ਗਿਆ ਹੈ, ਉੱਥੇ ਇਸ ਦੇ ਬਾਵਜੂਦ ਪੰਜਾਬ 'ਚ ਖੇਤੀਬਾੜੀ ਲਈ ਵਰਤੇ ਜਾਣ ਵਾਲੇ ...

ਪੂਰੀ ਖ਼ਬਰ »

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਪਠਾਨਕੋਟ ਵਲੋਂ ਤਿਮਾਹੀ ਮੀਟਿੰਗ

ਪਠਾਨਕੋਟ, 11 ਅਕਤੂਬਰ (ਆਰ. ਸਿੰਘ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਪਠਾਨਕੋਟ ਵਲੋਂ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਪਠਾਨਕੋਟ ਡਾ: ਤੇਜਵਿੰਦਰ ਸਿੰਘ ਦੀ ਅਗਵਾਈ ਹੇਠ ਤਿਮਾਹੀ ਮੀਟਿੰਗ ਕੀਤੀ ਗਈ | ...

ਪੂਰੀ ਖ਼ਬਰ »

ਸੀਨੀਅਰ ਭਾਜਪਾ ਆਗੂ ਸਲਾਰੀਆ ਵਲੋਂ ਹਿਮਾਚਲ ਦੇ ਮੁੱਖ ਮੰਤਰੀ ਨਾਲ ਮੁਲਾਕਾਤ

ਪਠਾਨਕੋਟ, 11 ਅਕਤੂਬਰ (ਆਰ. ਸਿੰਘ)-ਸੀਨੀਅਰ ਭਾਜਪਾ ਆਗੂ ਤੇ ਗੁਰਦਾਸਪੁਰ-ਪਠਾਨਕੋਟ ਲੋਕ ਸਭਾ ਹਲਕਾ ਇੰਚਾਰਜ ਸਵਰਨ ਸਲਾਰੀਆ ਨੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈ ਰਾਮ ਠਾਕੁਰ ਨਾਲ ਮੁਲਾਕਾਤ ਕੀਤੀ ਅਤੇ ਪੰਜਾਬ-ਹਿਮਾਚਲ ਸੀਮਾ 'ਚ ਵੱਧ ਰਹੀ ਨਸ਼ੇ ਦੀ ਵਰਤੋਂ 'ਤੇ ...

ਪੂਰੀ ਖ਼ਬਰ »

ਕਾਕੀ ਨੇ ਵੱਖ-ਵੱਖ ਪਿੰਡਾਂ 'ਚ ਵਰਕਰਾਂ ਨੂੰ ਲਾਮਬੱਧ ਕੀਤਾ

ਬਟਾਲਾ, 11 ਅਕਤੂਬਰ (ਕਾਹਲੋਂ)-ਵਿਧਾਨ ਸਭਾ ਹਲਕਾ ਦੇ ਅਕਾਲੀ ਵਰਕਰਾਂ 'ਚ ਜੋਸ਼ ਭਰਨ ਲਈ ਕੰਵਲਪ੍ਰੀਤ ਸਿੰਘ ਕਾਕੀ ਨੇ ਵੱਖ-ਵੱਖ ਪਿੰਡਾਂ 'ਚ ਵਰਕਰਾਂ ਨਾਲ ਮੀਟਿੰਗਾਂ ਕੀਤੀਆਂ | ਉਨ੍ਹਾਂ ਵਰਕਰਾਂ ਨੂੰ ਆਗਾਮੀ ਪੰਚਾਇਤੀ ਚੋਣਾਂ ਲਈ ਲਾਮਬੱਧ ਕੀਤਾ ਅਤੇ ਇਨ੍ਹਾਂ ਚੋਣਾਂ 'ਚ ...

ਪੂਰੀ ਖ਼ਬਰ »

ਸਾ: ਫ਼ੌਜੀ ਸਵਰਨ ਲਾਲ ਮਾਹਲਾ ਦੀ ਅੰਤਿਮ ਅਰਦਾਸ ਮੌਕੇ ਸ਼ਰਧਾਂਜਲੀਆਂ ਭੇਟ

ਕਲਾਨੌਰ, 11 ਅਕਤੂਬਰ (ਪੁਰੇਵਾਲ)-ਸਥਾਨਕ ਕਸਬਾ ਵਾਸੀ ਐਕਸਾਈਜ਼ ਵਿਭਾਗ ਦੇ ਸਾਬਕਾ ਕਰਮਚਾਰੀ ਤੇ ਸਾਬਕਾ ਫ਼ੌਜੀ ਸ੍ਰੀ ਸਵਰਨ ਲਾਲ ਮਾਹਲਾ ਪੁੱਤਰ ਮਰਹੂਮ ਮੁਨਸ਼ੀ ਰਾਮ ਨੰਬਰਦਾਰ, ਜਿਨ੍ਹਾਂ ਦਾ ਬੀਤੀ ਰਾਤ ਦਿਲ ਦਾ ਦੌਰਾ ਪੈਣ ਕਾਰਨ ਅਚਾਨਕ ਦਿਹਾਂਤ ਹੋ ਗਿਆ ਸੀ, ਨਮਿਤ ...

ਪੂਰੀ ਖ਼ਬਰ »

ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਜਨਤਾ ਦੇ ਸਹਿਯੋਗ ਦੀ ਲੋੜ - ਡੀ.ਐਸ.ਪੀ.

ਅੱਚਲ ਸਾਹਿਬ, 11 ਅਕਤੂਬਰ (ਗੁਰਚਰਨ ਸਿੰਘ)-ਪੰਜਾਬ ਸਰਕਾਰ ਵਲੋਂ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਵਿੱਢੀ ਗਈ ਮੁਹਿੰਮ ਤਹਿਤ ਥਾਣਾ ਰੰਗੜ ਨੰਗਲ ਅਧੀਨ ਆਉਂਦੇ ਪਿੰਡ ਰੰਗੜ ਨੰਗਲ ਸਰਦਾਰ ਹਵੇਲੀ ਵਿਖੇ ਮੀਟਿੰਗ ਕੀਤੀ ਗਈ, ਜਿਸ ਵਿਚ ਵਿਸ਼ੇਸ਼ ਤੌਰ 'ਤੇ ਡੀ.ਐਸ.ਪੀ. ...

ਪੂਰੀ ਖ਼ਬਰ »

71ਵੀਂ ਜ਼ਿਲ੍ਹਾ ਪੱਧਰੀ ਅਥਲੈਟਿਕਸ 'ਚ ਸ੍ਰੀ ਦਸਮੇਸ਼ ਸਕੂਲ ਕਾਦੀਆਂ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ

ਬਟਾਲਾ, 11 ਅਕਤੂਬਰ (ਕਾਹਲੋਂ)-ਬੀਤੇ ਦਿਨ ਡੇਰਾ ਬਾਬਾ ਨਾਨਕ ਦੇ ਸਟੇਡੀਅਮ ਸ਼ਹੀਦ ਭਗਤ ਸਿੰਘ ਵਿਖੇ 71ਵੀਂ ਸਕੂਲ ਜ਼ਿਲ੍ਹਾ ਪੱਧਰੀ ਅਥਲੈਟਿਕਸ ਦੇ ਖੇਡ ਮੁਕਾਬਲੇ ਹੋਏ, ਜਿਸ ਵਿਚ ਕੁੱਲ 10 ਜ਼ੋਨਾਂ ਦੇ ਚੁਣੇ ਹੋਏ ਬੱਚਿਆਂ ਨੇ ਭਾਗ ਲਿਆ | ਇਨ੍ਹਾਂ ਖੇਡਾਂ ਵਿਚ ਦਸ਼ਮੇਸ਼ ...

ਪੂਰੀ ਖ਼ਬਰ »

'ਆਪ' ਵਲੋਂ ਅਧਿਆਪਕਾਂ ਨੰੂ ਸਮਰਥਨ

ਪਠਾਨਕੋਟ, 11 ਅਕਤੂਬਰ (ਚੌਹਾਨ)-ਆਮ ਆਦਮੀ ਪਾਰਟੀ ਦੀ ਮੀਟਿੰਗ ਆਪ ਆਗੂ ਠੇਕੇਦਾਰ ਅਮਰਜੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਪੰਜਾਬ ਦੀ ਕੈਪਟਨ ਸਰਕਾਰ ਵਲੋਂ ਪੰਜਾਬ ਦੇ ਅਧਿਆਪਕਾਂ ਨਾਲ ਕੀਤੀ ਜਾ ਰਹੀ ਧੱਕੇਸ਼ਾਹੀ ਦੀ ਕੜੇ ਸ਼ਬਦਾਂ ਵਿਚ ਨਿੰਦਾ ਕੀਤੀ ਗਏ ਅਤੇ ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼/ਪਨਬੱਸ ਕੰਸਟਰੱਕਸ਼ਨ ਵਰਕਰਜ਼ ਯੂਨੀਅਨ ਵਲੋਂ ਸਰਕਾਰ ਿਖ਼ਲਾਫ਼ ਰੋਸ ਪ੍ਰਦਰਸ਼ਨ

ਪਠਾਨਕੋਟ, 11 ਅਕਤੂਬਰ (ਚੌਹਾਨ)-ਪਠਾਨਕੋਟ ਰੋਡਵੇਜ਼ ਡੀਪੂ ਦੇ ਪ੍ਰਧਾਨ ਸੁਖਵਿੰਦਰ ਸਿੰਘ, ਚੇਅਰਮੈਨ ਦਿਲਬਾਗ਼ ਸਿੰਘ, ਜਨਰਲ ਸਕੱਤਰ ਕਮਲ ਜੋਤੀ, ਸਟੇਟ ਬਾਡੀ ਆਗੂ ਜੋਗਿੰਦਰਪਾਲ, ਰਾਜ ਕੁਮਾਰ ਦੀ ਅਗਵਾਈ ਹੇਠ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਆਦੇਸ਼ 'ਤੇ ...

ਪੂਰੀ ਖ਼ਬਰ »

ਸਿਵਲ ਹਸਪਤਾਲ ਵਲੋਂ 'ਵਿਸ਼ਵ ਦਿ੍ਸ਼ਟੀ ਦਿਵਸ' ਮੌਕੇ ਕੱਢੀ ਜਾਗਰੂਕਤਾ ਰੈਲੀ

ਪਠਾਨਕੋਟ, 11 ਅਕਤੂਬਰ (ਆਰ. ਸਿੰਘ)-ਸਿਹਤ ਵਿਭਾਗ ਪਠਾਨਕੋਟ ਵਲੋਂ ਨੈਸ਼ਨਲ ਪ੍ਰੋਗਰਾਮ ਫ਼ਾਰ ਕੰਟਰੋਲ ਆਫ਼ ਬਲਾਈਾਡਨੈਸ ਅਧੀਨ ਸਿਵਲ ਹਸਪਤਾਲ ਪਠਾਨਕੋਟ ਵਿਖੇ 'ਵਿਸ਼ਵ ਦਿ੍ਸ਼ਟੀ ਦਿਵਸ' 'ਤੇ ਜਾਗਰੂਕਤਾ ਰੈਲੀ ਕੱਢੀ ਗਈ | ਜਿਸ ਨੂੰ ਸਿਵਲ ਸਰਜਨ ਪਠਾਨਕੋਟ ਡਾ: ਨੈਨਾ ...

ਪੂਰੀ ਖ਼ਬਰ »

ਜ਼ਰੂਰਤਮੰਦ ਵਿਧਵਾ ਔਰਤ ਨੂੰ ਧੀ ਦੇ ਵਿਆਹ 'ਤੇ ਦਿੱਤੀ ਆਰਥਿਕ ਸਹਾਇਤਾ

ਪਠਾਨਕੋਟ, 11 ਅਕਤੂਬਰ (ਆਰ. ਸਿੰਘ)-ਲਾਇਨਜ਼ ਕਲੱਬ ਪਠਾਨਕੋਟ ਵਲੋਂ ਸਮਾਜ ਸੇਵੀ ਕੰਮਾਂ ਨੂੰ ਅੱਗੇ ਵਧਾਉਂਦੇ ਹੋਏ ਪ੍ਰਧਾਨ ਸੁਰਿੰਦਰ ਮਹਾਜਨ ਦੀ ਦੇਖਭਾਲ ਵਿਚ ਸਾਦਾ ਪ੍ਰੋਗਰਾਮ ਕਰਵਾਇਆ ਗਿਆ | ਜਿਸ ਵਿਚ ਕਲੱਬ ਵਲੋਂ ਜ਼ਰੂਰਤਮੰਦ ਵਿਧਵਾ ਔਰਤ ਦੀ ਧੀ ਦੇ ਵਿਆਹ 'ਤੇ ਉਸ ...

ਪੂਰੀ ਖ਼ਬਰ »

ਮੌਸਮ ਦੇ ਬਦਲਦੇ ਮਿਜਾਜ਼ ਨੇ ਪ੍ਰਸ਼ਾਸਨ ਦੀ ਖੋਲ੍ਹੀ ਪੋਲ

ਨਰੋਟ ਮਹਿਰਾ, 11 ਅਕਤੂਬਰ (ਸੁਰੇਸ਼ ਕੁਮਾਰ/ਰਾਜ ਕੁਮਾਰੀ)-ਬੇਸ਼ੱਕ ਪੰਜਾਬ ਸਰਕਾਰ ਵਲੋਂ ਝੋਨੇ ਦੀ ਖ਼ਰੀਦ ਦੇ ਰੱਖ ਰਖਾਵ ਲਈ ਸਾਰੇ ਪ੍ਰਬੰਧ ਮੁਕੰਮਲ ਕੀਤੇ ਗਏ ਹਨ ਤੇ ਅਧਿਕਾਰੀਆਂ ਨੰੂ ਹਦਾਇਤਾਂ ਕੀਤੀਆਂ ਗਈਆਂ ਹਨ ਕਿ ਕਿਸਾਨਾਂ ਨੰੂ ਮੰਡੀਆਂ 'ਚ ਕਿਸੇ ਕਿਸਮ ਦੀ ...

ਪੂਰੀ ਖ਼ਬਰ »

ਸੜਕ 'ਤੇ ਸਫ਼ਾਈ ਕਰ ਰਹੀਆਂ 3 ਔਰਤਾਂ ਨੰੂ ਕਾਰ ਨੇ ਕੁਚਲਿਆ 1 ਦੀ ਮੌਤ, ਦੋ ਦੀ ਹਾਲਤ ਗੰਭੀਰ

ਡਮਟਾਲ, 11 ਅਕਤੂਬਰ (ਰਾਕੇਸ਼ ਕੁਮਾਰ)-ਮੀਲਵਾਂ ਵਿਖੇ ਦੇਰ ਰਾਤ ਸੜਕ ਹਾਦਸੇ 'ਚ ਤਿੰਨ ਔਰਤਾਂ ਦੇ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ | ਜਿਸ 'ਚ ਇਕ ਔਰਤ ਜ਼ਖ਼ਮਾਂ ਦੀ ਤਾਬ ਨਾ ਝਲਦੀ ਹੋਈ ਦਮ ਤੋੜ ਗਈ | ਜਾਣਕਾਰੀ ਅਨੁਸਾਰ ਕਾਰ ਚਾਲਕ ਸਾਂਬਾ ਤੋਂ ...

ਪੂਰੀ ਖ਼ਬਰ »

ਅਦਾਲਤ 'ਚ ਕੋਈ ਗਵਾਹ ਪੇਸ਼ ਨਾ ਹੋਇਆ-ਹੱਥਕੜੀਆਂ ਮਾਮਲੇ 'ਚ ਫ਼ੈਸਲਾ ਅੱਜ ਹੋਣ ਦੀ ਸੰਭਾਵਨਾ

ਪਠਾਨਕੋਟ, 11 ਅਕਤੂਬਰ (ਚੌਹਾਨ)-ਕਠੂਆ ਜਬਰ ਜ਼ਨਾਹ ਤੇ ਕਤਲ ਮਾਮਲੇ 'ਚ ਅੱਜ ਜ਼ਿਲ੍ਹਾ ਅਤੇ ਸੈਸ਼ਨ ਅਦਾਲਤ 'ਚ ਕੋਈ ਗਵਾਹ ਪੇਸ਼ ਨਾ ਹੋਇਆ | ਜਿਸ ਕਰਕੇ ਹੁਣ ਤੱਕ 88 ਗਵਾਹਾਂ ਦੀ ਗਵਾਹੀ ਪੂਰੀ ਹੋ ਗਈ ਹੈ ਤੇ ਉਨ੍ਹਾਂ 'ਤੇ ਜਿਰਾਹ ਵੀ ਪੂਰੀ ਹੋ ਗਈ ਹੈ | ਅੱਜ ਵੀ ਹੱਥਕੜੀਆਂ ਲਾਉਣ ...

ਪੂਰੀ ਖ਼ਬਰ »

ਰਾਸ਼ਟਰੀ ਕਲਿਆਣਕਾਰੀ ਪ੍ਰੀਸ਼ਦ ਨੇ ਕੀਤਾ ਮੇਅਰ ਨੂੰ ਸਨਮਾਨਿਤ

ਪਠਾਨਕੋਟ , 11 ਅਕਤੂਬਰ (ਆਰ. ਸਿੰਘ)-ਰਾਸ਼ਟਰੀ ਕਲਿਆਣਕਾਰੀ ਪ੍ਰੀਸ਼ਦ ਪਠਾਨਕੋਟ ਦੇ ਪ੍ਰਧਾਨ ਰਾਕੇਸ਼ ਸ਼ਰਮਾ ਦੀ ਦੇਖਰੇਖ ਹੇਠ ਮੇਅਰ ਅਨਿਲ ਵਾਸੂਦੇਵਾ ਨੂੰ ਸ਼ਹਿਰ ਦੀ ਬਿਹਤਰੀ ਲਈ ਚੁੱਕੇ ਗਏ ਵਿਸ਼ੇਸ਼ ਕਦਮ ਲਈ ਉਨ੍ਹਾਂ ਨੂੰ ਪ੍ਰਸੰਸਾ ਯੋਗ ਐਵਾਰਡ ਦੇ ਕੇ ਸਨਮਾਨਿਤ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX