ਤਾਜਾ ਖ਼ਬਰਾਂ


ਇਮਰਾਨ ਖਾਨ ਨੇ ਜੈਸ਼ ਦੇ ਬਿਆਨ ਨੂੰ ਨਜ਼ਰ ਅੰਦਾਜ਼ ਕੀਤਾ - ਵਿਦੇਸ਼ ਮੰਤਰਾਲਾ
. . .  about 1 hour ago
ਨਵੀਂ ਦਿੱਲੀ, 19 ਫਰਵਰੀ - ਵਿਦੇਸ਼ ਮੰਤਰਾਲੇ ਦਾ ਕਹਿਣਾ ਹੈ ਕਿ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਦੇ ਬਿਆਨ ਨੂੰ ਨਜ਼ਰ ਅੰਦਾਜ਼...
ਭਵਿੱਖ 'ਚ ਪੁਲਵਾਮਾ ਹਮਲੇ ਜਿਹੀ ਘਟਨਾ ਰੋਕਣ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ - ਰੱਖਿਆ ਮੰਤਰੀ
. . .  about 1 hour ago
ਨਵੀਂ ਦਿੱਲੀ, 19 ਫਰਵਰੀ - ਰੱਖਿਆ ਮੰਤਰੀ ਨਿਰਮਲਾ ਸੀਤਾਰਮਨ ਦਾ ਕਹਿਣਾ ਹੈ ਕਿ ਭਵਿੱਖ 'ਚ ਪੁਲਵਾਮਾ ਹਮਲੇ ਜਿਹੀ ਘਟਨਾ ਨੂੰ ਰੋਕਣ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ। ਜ਼ਮੀਨੀ ਪੱਧਰ...
ਇਮਰਾਨ ਖਾਨ ਦੇ ਬਿਆਨ 'ਤੇ ਹੈਰਾਨੀ ਨਹੀ - ਵਿਦੇਸ਼ ਮੰਤਰਾਲਾ
. . .  about 2 hours ago
ਨਵੀਂ ਦਿੱਲੀ, 19 ਫਰਵਰੀ - ਵਿਦੇਸ਼ ਮੰਤਰਾਲੇ ਦਾ ਕਹਿਣਾ ਹੈ ਕਿ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਵੱਲੋਂ ਦਿੱਤੇ ਬਿਆਨ 'ਤੇ ਕੋਈ ਹੈਰਾਨੀ ਨਹੀ ਹੈ। ਉਨ੍ਹਾਂ ਪੁਲਵਾਮਾ...
ਪੁਲਵਾਮਾ ਅੱਤਵਾਦੀ ਹਮਲੇ ਦੇ ਰੋਸ ਵਜੋਂ ਆਰਟਿਸਟ ਨੇ ਸੜਕ 'ਤੇ ਚਿਤਰਿਆ ਪਾਕਿਸਤਾਨ ਦਾ ਝੰਡਾ
. . .  about 3 hours ago
ਰਾਏਪੁਰ, 19 ਫਰਵਰੀ - ਪੁਲਵਾਮਾ ਅੱਤਵਾਦੀ ਹਮਲੇ ਦੇ ਰੋਸ ਵਜੋਂ ਛੱਤੀਸਗੜ੍ਹ ਦੇ ਰਾਏਪੁਰ ਵਿਖੇ ਵਿਨੋਦ ਪਾਂਡਾ ਨਾਂਅ ਦੇ ਆਰਟਿਸਟ ਨੇ ਸੜਕ 'ਤੇ ਪਾਕਿਸਤਾਨ ਦਾ ਝੰਡਾ...
ਅਮਰੀਕੀ ਸੈਨੇਟਰ ਬਰਨੀ ਸੈਂਡਰਸ ਲੜਨਗੇ 2020 'ਚ ਹੋਣ ਵਾਲੀ ਰਾਸ਼ਟਰਪਤੀ ਚੋਣ
. . .  about 3 hours ago
ਵਾਸ਼ਿੰਗਟਨ, 19 ਫਰਵਰੀ - ਅਮਰੀਕੀ ਸੈਨੇਟਰ ਬਰਨੀ ਸੈਂਡਰਸ 2020 'ਚ ਅਮਰੀਕੀ ਰਾਸ਼ਟਰਪਤੀ ਦੀ ਹੋਣ ਵਾਲੀ ਚੋਣ...
ਇਕ ਬੂੰਦ ਵੀ ਦੂਜੇ ਸੂਬੇ ਨੂੰ ਨਹੀਂ ਦੇਵਾਂਗੇ - ਕੈਪਟਨ
. . .  about 3 hours ago
ਮੰਡੋਲੀ (ਪਟਿਆਲਾ), 19 ਫਰਵਰੀ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਿਹਾ ਕਿ ਉਨ੍ਹਾਂ ਦੀ ਸਰਕਾਰ ਸੂਬੇ ਦੇ ਪਾਣੀਆਂ ਨੂੰ ਬਾਹਰ ਜਾਣ ਦੀ ਇਜਾਜ਼ਤ ਨਹੀਂ ਦੇਵੇਗਾ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਪਾਣੀ ਦੀ ਸਹੀ ਢੰਗ ਨਾਲ ਵਰਤੋਂ...
ਬਾਰ ਐਸੋਸੀਏਸ਼ਨ ਗੜ੍ਹਸ਼ੰਕਰ ਵਲੋਂ ਸ਼ਹੀਦ ਕੁਲਵਿੰਦਰ ਸਿੰਘ ਰੌਲੀ ਦੇ ਪਰਿਵਾਰ ਨੂੰ 50 ਹਜ਼ਾਰ ਦਾ ਚੈੱਕ ਭੇਟ
. . .  about 3 hours ago
ਗੜ੍ਹਸ਼ੰਕਰ, 19 ਫਰਵਰੀ (ਧਾਲੀਵਾਲ)- ਪੁਲਵਾਮਾ ਅੱਤਵਾਦੀ ਹਮਲੇ 'ਚ ਬਲਾਕ ਨੂਰਪੁਰ ਬੇਦੀ ਦੇ ਪਿੰਡ ਰੌਲੀ ਦੇ ਸ਼ਹੀਦ ਹੋਏ ਜਵਾਨ ਕੁਲਵਿੰਦਰ ਸਿੰਘ ਦੇ ਪਰਿਵਾਰ ਦੀ ਬਾਰ ਐਸੋਸੀਏਸ਼ਨ ਗੜ੍ਹਸ਼ੰਕਰ ਵਲੋਂ ਮਾਇਕ ਮਦਦ ਕੀਤੀ ਗਈ ਹੈ। ਬਾਰ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ...
ਸ਼ੱਕੀ ਹਾਲਤ ਵਿਚ ਮਰੀਜ਼ ਦੀ ਹਸਪਤਾਲ ਵਿਚ ਮੌਤ, ਖੰਨਾ 'ਚ ਇਹ 8ਵੀਂ ਮੌਤ
. . .  about 3 hours ago
ਖੰਨਾ, 19 ਫਰਵਰੀ (ਹਰਜਿੰਦਰ ਸਿੰਘ ਲਾਲ) - ਅੱਜ ਖੰਨਾ ਦੇ ਸਿਵਲ ਹਸਪਤਾਲ ਵਿਚ ਕਰੀਬ 2 ਘੰਟੇ ਦਾਖਿਲ ਰਹਿਣ ਤੋਂ ਬਾਅਦ ਸਵਾਈਨ ਫਲੂ ਦੀ ਇੱਕ ਸ਼ੱਕੀ ਮਰੀਜ਼ ਦੀ ਮੌਤ ਹੋ ਜਾਣ ਦੀ ਖ਼ਬਰ ਹੈ। ਬੇਸ਼ੱਕ ਖੰਨਾ ਦੇ ਐਸ. ਐਮ.ਓ. ਡਾ.ਰਾਜਿੰਦਰ ਗੁਲਾਟੀ ਇਸ ਮੌਤ ਨੂੰ ਸਵਾਈਨ...
ਸ਼ਰਾਬ ਦੇ ਸ਼ੌਕੀਨਾਂ ਨੂੰ ਲੱਗ ਸਕਦੈ ਝਟਕਾ, ਐਫ.ਡੀ.ਏ. ਦੀ ਰਿਪੋਰਟ 'ਚ ਹੋਏ ਵੱਡੇ ਖ਼ੁਲਾਸੇ
. . .  about 4 hours ago
ਚੰਡੀਗੜ੍ਹ, 19 ਫਰਵਰੀ - ਪੰਜਾਬ ਦੇ ਖ਼ੁਰਾਕ ਤੇ ਡਰੱਗ ਪ੍ਰਸ਼ਾਸਨ ਦੇ ਕਮਿਸ਼ਨਰ ਕੇ.ਐਸ. ਪੰਨੂ ਨੇ ਅੱਜ ਖੁਲਾਸਾ ਕਰਦੇ ਹੋਏ ਕਿਹਾ ਕਿ ਪੰਜਾਬ ਵਿਚ ਕਈ ਵੱਡੇ ਬਰੈਂਡਾਂ ਵਲੋਂ ਘਟੀਆ ਗੁਣਵੱਤਾ ਦੀ ਸ਼ਰਾਬ ਵੇਚੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕੁੱਝ ਬਰੈਂਡਾਂ ਦੀ ਅਲਕੋਹਲ 'ਚ 2 ਫੀਸਦੀ...
ਨੌਜਵਾਨ ਕਿਸਾਨ ਨੇ ਕੀਤੀ ਆਤਮ ਹੱਤਿਆ
. . .  about 4 hours ago
ਸੁਨਾਮ ਊਧਮ ਸਿੰਘ ਵਾਲਾ 19 ਫਰਵਰੀ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਕਰਜ਼ੇ ਤੋਂ ਪ੍ਰੇਸ਼ਾਨ ਨੇੜਲੇ ਪਿੰਡ ਦੌਲਾ ਸਿੰਘ ਵਾਲਾ ਦੇ 35 ਕੁ ਵਰ੍ਹਿਆ ਦੇ ਇਕ ਕਿਸਾਨ ਜਗਸੀਰ ਸਿੰਘ ੁਪੁੱਤਰ ਅਜੈਬ ਸਿੰਘ ਵਲੋਂ ਜਹਿਰੀਲੀ ਵਸਤੂ ਨਿਗਲ ਕੇ ਆਤਮ ਹੱਤਿਆ...
ਨਸ਼ਿਆਂ ਦੇ ਕਾਰਨ ਦੋ ਮਾਸੂਮ ਬੱਚੀਆਂ ਦੇ ਪਿਤਾ ਦੀ ਮੌਤ
. . .  about 4 hours ago
ਬੰਗਾ, 19 ਫਰਵਰੀ (ਜਸਬੀਰ ਸਿੰਘ ਨੂਰਪੁਰ) - ਬੰਗਾ ਬਲਾਕ ਪਿੰਡ ਸੁਜੋ ਦੇ ਨੌਜਵਾਨ ਬਲਵੀਰ (30 )ਪੁੱਤਰ ਜ਼ੈਲ ਸਿੰਘ ਦੀ ਨਸ਼ਿਆਂ ਦਾ ਜ਼ਿਆਦਾ ਸੇਵਨ ਕਰਨ ਕਰਕੇ ਪਿੰਡ ਭੌਰਾ ਲਾਗੇ ਮੌਤ ਹੋ ਗਈ। ਉਸ ਪਾਸ ਟੀਕੇ ਅਤੇ ਗੋਲੀਆ ਵੀ ਮਿਲੀਆਂ । ਨੌਜਵਾਨ ਨਸ਼ੇ ਛੱਡਣ ਲਈ...
ਆਪ ਵਿਧਾਇਕਾ ਦੀ ਵਿਆਹ ਰਿਸੈਪਸ਼ਨ 'ਚ ਸ਼ਾਮਲ ਹੋਏ ਸੁਖਬੀਰ ਬਾਦਲ ਤੇ ਕੇਜਰੀਵਾਲ
. . .  about 4 hours ago
ਜਲੰਧਰ, 19 ਫਰਵਰੀ - ਆਪ ਵਿਧਾਇਕ ਪ੍ਰੋ ਬਲਜਿੰਦਰ ਕੌਰ ਦੇ ਵਿਆਹ ਦੀ ਰਿਸੈਪਸ਼ਨ ਪਾਰਟੀ 'ਚ ਸੁਖਬੀਰ ਸਿੰਘ ਬਾਦਲ ਤੇ ਅਰਵਿੰਦ ਕੇਜਰੀਵਾਲ ਸਮੇਤ ਕਈ ਨੇਤਾ...
ਆਈ.ਜੀ. ਉਮਰਾਨੰਗਲ ਨੂੰ 23 ਫਰਵਰੀ ਤੱਕ ਪੁਲਿਸ ਰਿਮਾਂਡ 'ਤੇ ਭੇਜਿਆ
. . .  about 5 hours ago
ਫਰੀਦਕੋਟ, 19 ਫਰਵਰੀ - ਆਈ.ਜੀ. ਉਮਰਾਨੰਗਲ ਨੂੰ 23 ਫਰਵਰੀ ਤੱਕ ਚਾਰ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਗਿਆ ਹੈ। ਸਿੱਟ ਵਲੋਂ ਪੁੱਛਗਿਛ ਲਈ 10 ਦਿਨ ਦੇ ਪੁਲਿਸ ਰਿਮਾਂਡ ਦੀ ਮੰਗ ਕੀਤੀ ਗਈ ਸੀ। ਡਿਊਟੀ ਮੈਜਿਸਟਰੇਟ ਵਲੋਂ ਉਨ੍ਹਾਂ ਨੂੰ ਚਾਰ ਦਿਨ ਦੇ ਪੁਲਿਸ...
ਇਮਰਾਨ ਦੀ ਸਫ਼ਾਈ 'ਤੇ ਕੈਪਟਨ ਦਾ ਬਿਆਨ- ਮਸੂਦ ਅਜ਼ਹਰ ਨੂੰ ਜੇਕਰ ਨਹੀਂ ਫੜ ਸਕਦੇ ਤਾਂ ਭਾਰਤ ਨੂੰ ਦੱਸੋ
. . .  about 5 hours ago
ਚੰਡੀਗੜ੍ਹ, 19 ਫਰਵਰੀ- ਪੁਲਵਾਮਾ ਹਮਲੇ 'ਚ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਵਲੋਂ ਦਿੱਤੀ ਸਫ਼ਾਈ 'ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਕੇ ਕਿਹਾ ਕਿ ਜੈਸ਼-ਏ-ਮੁਹੰਮਦ ਦਾ ਮੁਖੀ ਮਸੂਦ ਅਜ਼ਹਰ ਬਹਾਵਲਪੁਰ 'ਚ ਬੈਠਾ ਹੈ। ਉਹ...
ਪੁਲਵਾਮਾ ਅੱਤਵਾਦੀ ਹਮਲੇ 'ਤੇ ਬੋਲੇ ਇਮਰਾਨ- ਜੇਕਰ ਭਾਰਤ ਹਮਲਾ ਕਰੇਗਾ ਤਾਂ ਪਾਕਿਸਤਾਨ ਜਵਾਬ ਦੇਵੇਗਾ
. . .  about 6 hours ago
ਇਸਲਾਮਾਬਾਦ, 19 ਫਰਵਰੀ- ਪੁਲਵਾਮਾ ਅੱਤਵਾਦੀ ਹਮਲੇ ਨੂੰ ਲੈ ਕੇ ਜਿੱਥੇ ਭਾਰਤ 'ਚ ਜ਼ਬਰਦਸਤ ਰੋਹ ਹੈ, ਉੱਥੇ ਹੀ ਇਸ ਮਾਮਲੇ 'ਤੇ ਹੁਣ ਪਾਕਿਸਤਾਨ ਨੇ ਆਪਣੀ ਸਫ਼ਾਈ ਦਿੱਤੀ ਹੈ। ਅੱਜ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਬਿਆਨ ਜਾਰੀ ਕਰਕੇ ਇਸ...
ਪਰਿਵਾਰ ਨਾਲ ਦੁੱਖ ਵੰਡਾਉਣ ਲਈ ਸ਼ਹੀਦ ਕੁਲਵਿੰਦਰ ਸਿੰਘ ਦੇ ਘਰ ਪਹੁੰਚੇ ਰਣਜੀਤ ਬਾਵਾ
. . .  about 6 hours ago
ਲੋਕ ਗਾਇਕ ਮਨਿੰਦਰ ਮੰਗਾ ਦਾ ਦੇਹਾਂਤ
. . .  about 6 hours ago
ਮੁਹਾਲੀ ਦੇ ਗੁਰਦੁਆਰਾ ਸਾਹਿਬ ਤੋਂ 150 ਦੇ ਕਰੀਬ ਵਿਦਿਆਰਥੀਆਂ ਨੂੰ ਜੰਮੂ-ਕਸ਼ਮੀਰ ਲਈ ਕੀਤਾ ਰਵਾਨਾ
. . .  about 7 hours ago
ਪੁਲਵਾਮਾ ਹਮਲੇ ਤੋਂ ਬਾਅਦ ਫੌਜ ਦਾ ਸਖ਼ਤ ਬਿਆਨ- ਕਸ਼ਮੀਰ 'ਚ ਜਿਹੜਾ ਵੀ ਬੰਦੂਕ ਚੁੱਕੇਗਾ, ਉਹ ਜਿਊਂਦਾ ਨਹੀਂ ਬਚੇਗਾ
. . .  about 7 hours ago
ਪਟਿਆਲਾ 'ਚ ਕੈਪਟਨ ਨੇ ਨਹਿਰੀ ਪਾਣੀ 'ਤੇ ਆਧਾਰਿਤ ਜਲ ਸਪਲਾਈ ਪ੍ਰਾਜੈਕਟ ਦਾ ਰੱਖਿਆ ਨੀਂਹ ਪੱਥਰ
. . .  about 7 hours ago
ਦਹਿਸ਼ਤਗਰਦੀ ਨਾਲ ਪਾਕਿਸਤਾਨ ਨੂੰ ਵੱਡੇ ਪੱਧਰ 'ਤੇ ਨੁਕਸਾਨ ਹੋਇਆ- ਇਮਰਾਨ ਖ਼ਾਨ
. . .  about 7 hours ago
ਪਾਕਿਸਤਾਨ ਨੂੰ ਪੁਲਵਾਮਾ ਹਮਲੇ ਨਾਲ ਕੀ ਫ਼ਾਇਦਾ ਹੋਵੇਗਾ?- ਇਮਰਾਨ ਖ਼ਾਨ
. . .  about 7 hours ago
ਪੁਲਵਾਮਾ ਹਮਲੇ ਨੂੰ ਲੈ ਕੇ ਭਾਰਤ ਨੇ ਬਿਨਾਂ ਸਬੂਤ ਤੋਂ ਪਾਕਿਸਤਾਨ 'ਤੇ ਇਲਜ਼ਾਮ ਲਗਾਏ-ਇਮਰਾਨ ਖ਼ਾਨ
. . .  about 8 hours ago
ਪੁਲਵਾਮਾ ਹਮਲੇ ਨੂੰ ਲੈ ਕੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਵਲੋਂ ਥੋੜ੍ਹੀ ਦੇਰ ਬਾਅਦ ਜਾਰੀ ਕੀਤਾ ਜਾਵੇਗਾ ਬਿਆਨ
. . .  about 8 hours ago
ਹੁਣ ਸਰਕਾਰੀ ਸਕੂਲਾਂ 'ਚ ਅਧਿਆਪਕ ਰਜਿਸਟਰਾਂ 'ਤੇ ਨਹੀਂ ਲਾਉਣਗੇ ਹਾਜ਼ਰੀ
. . .  about 8 hours ago
ਨਾਭਾ ਪਹੁੰਚੀ 'ਸ਼ਬਦ ਗੁਰੂ ਯਾਤਰਾ'
. . .  about 8 hours ago
ਬੈਂਗਲੁਰੂ ਏਅਰ ਸ਼ੋਅ ਦੌਰਾਨ ਵੱਡਾ ਹਾਦਸਾ, ਦੋ ਜਹਾਜ਼ ਆਪਸ 'ਚ ਟਕਰਾਏ
. . .  about 9 hours ago
ਜਥੇ. ਅਵਤਾਰ ਸਿੰਘ ਹਿਤ ਨੇ ਤਨਖ਼ਾਹ ਦੀ ਸੇਵਾ ਪੂਰੀ ਕਰਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਬਖ਼ਸ਼ਾਈ ਭੁੱਲ
. . .  about 9 hours ago
ਪਟਿਆਲਾ 'ਚ ਕੈਪਟਨ ਨੇ ਕੀਤੀ ਕਾਮਨ ਸੀਵਰੇਜ ਪ੍ਰਾਜੈਕਟ ਦੀ ਸ਼ੁਰੂਆਤ
. . .  about 9 hours ago
550 ਸਾਲਾ ਪ੍ਰਕਾਸ਼ ਪੁਰਬ ਸਮਰਪਿਤ 'ਪੰਜ ਤਖ਼ਤ ਐਕਸਪ੍ਰੈੱਸ ਸ਼ੁਰੂ', ਦੇਖੋ ਦਿੱਲੀ ਤੋਂ ਰਵਾਨਾ ਹੋਣ ਸਮੇਂ ਦੀਆਂ ਤਸਵੀਰਾਂ (2)
. . .  about 9 hours ago
550 ਸਾਲਾ ਪ੍ਰਕਾਸ਼ ਪੁਰਬ ਸਮਰਪਿਤ 'ਪੰਜ ਤਖ਼ਤ ਐਕਸਪ੍ਰੈੱਸ ਸ਼ੁਰੂ', ਦੇਖੋ ਦਿੱਲੀ ਤੋਂ ਰਵਾਨਾ ਹੋਣ ਸਮੇਂ ਦੀਆਂ ਤਸਵੀਰਾਂ (1)
. . .  about 9 hours ago
ਹੁਣ ਸਿਰਫ਼ 112 ਡਾਇਲ ਕਰਨ 'ਤੇ ਮਿਲੇਗੀ ਹਰ ਸੰਕਟ 'ਚ ਮਦਦ
. . .  about 9 hours ago
ਰਵਿਦਾਸ ਜੀ ਦੇ ਜਨਮ ਦਿਹਾੜੇ ਮੌਕੇ ਪ੍ਰਧਾਨ ਮੰਤਰੀ ਮੋਦੀ ਨੇ ਵਾਰਾਨਸੀ 'ਚ ਟੇਕਿਆ ਮੱਥਾ
. . .  about 8 hours ago
ਜੈਸ਼-ਏ-ਮੁਹੰਮਦ ਪਾਕਿਸਤਾਨੀ ਫੌਜ ਦਾ ਬੱਚਾ ਹੈ- ਭਾਰਤੀ ਫੌਜ
. . .  about 10 hours ago
ਜੈਸ਼-ਏ-ਮੁਹੰਮਦ ਨੂੰ ਪਾਕਿਸਤਾਨੀ ਫੌਜ ਕੰਟਰੋਲ ਕਰ ਰਹੀ ਹੈ- ਲੈਫ਼ਟੀਨੈਂਟ. ਕੇ. ਜੇ. ਐੱਸ. ਢਿੱਲੋਂ
. . .  about 10 hours ago
ਜਿਹੜਾ ਵੀ ਬੰਦੂਕ ਚੁੱਕੇਗਾ, ਉਹ ਮਾਰਿਆ ਜਾਵੇਗਾ- ਫੌਜ
. . .  about 10 hours ago
ਕਸ਼ਮੀਰ 'ਚ ਜੈਸ਼-ਏ-ਮੁਹੰਮਦ ਦੇ ਸਾਰੇ ਟਾਪ ਕਮਾਂਡਰ ਢੇਰ- ਫੌਜ
. . .  about 10 hours ago
ਪਾਕਿਸਤਾਨ ਅਤੇ ਆਈ. ਐੱਸ. ਆਈ. ਦੇ ਇਸ਼ਾਰੇ 'ਤੇ ਹੋਇਆ ਪੁਲਵਾਮਾ ਹਮਲਾ- ਫੌਜ
. . .  about 10 hours ago
ਪ੍ਰਧਾਨ ਮੰਤਰੀ ਮੋਦੀ ਨੇ ਦੁਨੀਆ ਦੇ ਪਹਿਲੇ ਡੀਜ਼ਲ ਤੋਂ ਬਿਜਲੀ ਪਰਿਵਰਤਕ ਇੰਜਨ ਨੂੰ ਦਿਖਾਈ ਹਰੀ ਝੰਡੀ
. . .  about 10 hours ago
ਪੁਲਵਾਮਾ ਹਮਲੇ ਨੂੰ ਲੈ ਕੇ ਸ੍ਰੀਨਗਰ 'ਚ ਫੌਜ, ਸੀ. ਆਰ. ਪੀ. ਐੱਫ. ਅਤੇ ਜੰਮੂ-ਕਸ਼ਮੀਰ ਪੁਲਿਸ ਦੀ ਪ੍ਰੈੱਸ ਕਾਨਫਰੰਸ ਸ਼ੁਰੂ
. . .  about 10 hours ago
ਕਾਰ ਅਤੇ ਐਂਬੂਲੈਂਸ ਵਿਚਾਲੇ ਹੋਈ ਭਿਆਨਕ ਟੱਕਰ 'ਚ ਸੱਤ ਲੋਕਾਂ ਦੀ ਮੌਤ
. . .  about 11 hours ago
ਬਿਹਾਰ 'ਚ ਵਾਪਰਿਆ ਭਿਆਨਕ ਸੜਕ ਹਾਦਸਾ, ਚਾਰ ਲੋਕਾਂ ਦੀ ਮੌਤ
. . .  about 11 hours ago
ਅੱਜ ਅੰਮ੍ਰਿਤਸਰ ਆਉਣਗੇ ਅਰਵਿੰਦ ਕੇਜਰੀਵਾਲ
. . .  about 12 hours ago
ਵਿਆਹ ਸਮਾਰੋਹ ਦੌਰਾਨ ਇਕੱਠੇ ਹੋਏ ਲੋਕਾਂ ਨੂੰ ਟਰੱਕ ਨੇ ਕੁਚਲਿਆ, 13 ਦੀ ਮੌਤ ਅਤੇ ਕਈ ਜ਼ਖ਼ਮੀ
. . .  about 12 hours ago
ਜਦੋਂ ਸੜਕ 'ਤੇ ਜਾ ਰਹੀ ਕਾਰ ਨੂੰ ਅਚਾਨਕ ਲੱਗੀ ਭਿਆਨਕ ਅੱਗ
. . .  about 12 hours ago
ਦਿੱਲੀ ਦੇ ਨਰੇਲਾ ਇੰਡਸਟਰੀਅਲ ਇਲਾਕੇ 'ਚ ਲੱਗੀ ਭਿਆਨਕ ਅੱਗ
. . .  about 12 hours ago
ਅਧਿਆਪਕ ਸੰਘਰਸ਼ ਕਮੇਟੀ ਵਲੋਂ ਅੱਜ ਤੋਂ ਪੰਜਾਬ ਦੇ ਕੈਬਨਿਟ ਮੰਤਰੀਆਂ ਨੂੰ ਦਿੱਤੇ ਜਾਣਗੇ ਚੇਤਾਵਨੀ ਪੱਤਰ
. . .  about 13 hours ago
ਅੱਜ ਦਾ ਵਿਚਾਰ
. . .  about 13 hours ago
ਪੰਜਾਬ ਪੁਲਿਸ 'ਚ ਵੱਡੇ ਪੱਧਰ 'ਤੇ ਅਧਿਕਾਰੀਆਂ ਦੇ ਤਬਾਦਲੇ
. . .  1 day ago
ਬਹਿਬਲ ਕਾਂਡ: ਮੈਡੀਕਲ ਤੋਂ ਬਾਅਦ ਉਮਰਾਨੰਗਲ ਨੂੰ ਥਾਣਾ ਸਦਰ, ਫਰੀਦਕੋਟ ਰਖਿਆ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 26 ਅੱਸੂ ਸੰਮਤ 550
ਿਵਚਾਰ ਪ੍ਰਵਾਹ: ਲੋਕਤੰਤਰ ਵਿਚ ਫ਼ਰਜ਼ਾਂ ਦੀ ਪਾਲਣਾ ਜ਼ਿਆਦਾ ਜ਼ਰੂਰੀ ਹੈ। -ਅਚਾਰੀਆ ਨਰਿੰਦਰ ਦੇਵ

ਤਰਨਤਾਰਨ

ਐਕਸਾਈਜ਼ ਵਿਭਾਗ ਦੀ ਛਾਪੇਮਾਰੀ ਦੌਰਾਨ ਪਿੰਡ ਸ਼ਕਰੀ ਤੇ ਗੰਡੀਵਿੰਡ ਤੋਂ ਲਾਹਣ ਦਾ ਜ਼ਖ਼ੀਰਾ ਬਰਾਮਦ

ਤਰਨ ਤਾਰਨ/ਹਰੀਕੇ ਪੱਤਣ, 11 ਅਕਤੂਬਰ (ਹਰਿੰਦਰ ਸਿੰਘ, ਸੰਜੀਵ ਕੁੰਦਰਾ)- ਐਕਸਾਈਜ਼ ਵਿਭਾਗ ਦੀ ਟੀਮ ਵਲੋਂ ਨਾਜਾਇਜ਼ ਸ਼ਰਾਬ ਦਾ ਧੰਦਾ ਕਰਨ ਵਾਲਿਆਂ ਖਿਲਾਫ਼ ਕਾਰਵਾਈ ਕਰਦਿਆਂ ਭਾਰੀ ਫੋਰਸ ਸਮੇਤ ਤਰਨ ਤਾਰਨ ਦੇ ਨਜ਼ਦੀਕੀ ਪਿੰਡ ਸ਼ਕਰੀ ਅਤੇ ਗੰਡੀਵਿੰਡ ਵਿਖੇ ਛਾਪੇਮਾਰੀ ਕੀਤੀ ਗਈ | ਇਸ ਛਾਪੇਮਾਰੀ ਦੌਰਾਨ ਐਕਸਾਈਜ਼ ਵਿਭਾਗ ਦੀ ਟੀਮ ਨੂੰ ਵੱਡੀ ਸਫ਼ਲਤਾ ਮਿਲਦਿਆਂ ਉਨ੍ਹਾਂ ਨੇ ਹਜ਼ਾਰਾਂ ਲੀਟਰ ਲਾਹਣ ਤੋਂ ਇਲਾਵਾ ਇਕ ਚਾਲੂ ਭੱਟੀ ਤੇ 55000 ਐੱਮ.ਐੱਲ. ਦੇ ਕਰੀਬ ਨਾਜਾਇਜ਼ ਸ਼ਰਾਬ ਬਰਾਮਦ ਕੀਤੀ | ਇਸ ਸਬੰਧੀ ਐਕਸਾਈਜ਼ ਵਿਭਾਗ ਤੇ ਪੁਲਿਸ ਦੀ ਟੀਮ ਵਲੋਂ ਨਜਾਇਜ਼ ਸ਼ਰਾਬ ਦਾ ਕਾਰੋਬਾਰ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਐਕਸਾਈਜ਼ ਇੰਸ: ਹਰਭਜਨ ਸਿੰਘ ਮੰਡ ਨੇ ਦੱਸਿਆ ਕਿ ਐਕਸਾਈਜ਼ ਵਿਭਾਗ ਦੇ ਉਚ ਅਧਿਕਾਰੀਆਂ ਦੇ ਨਿਰਦੇਸ਼ਾਂ 'ਤੇ ਨਾਜਾਇਜ਼ ਸ਼ਰਾਬ ਦਾ ਕਾਰੋਬਾਰ ਕਰਨ ਵਾਲਿਆਂ ਦੇ ਖਿਲਾਫ਼ ਵਿੱਢੀ ਮੁਹਿੰਮ ਤਹਿਤ ਉਨ੍ਹਾਂ ਨੂੰ ਇਤਲਾਹ ਮਿਲੀ ਕਿ ਨਾਜਾਇਜ਼ ਸ਼ਰਾਬ ਦਾ ਕਾਰੋਬਾਰ ਕਰਨ ਵਿਚ ਬਦਨਾਮ ਪਿੰਡ ਸ਼ਕਰੀ ਵਿਚ ਵੱਡੀ ਪੱਧਰ 'ਤੇ ਨਾਜਾਇਜ਼ ਸ਼ਰਾਬ ਤਿਆਰ ਕੀਤੀ ਜਾ ਰਹੀ ਹੈ, ਜਿਸ 'ਤੇ ਉਨ੍ਹਾਂ ਨੇ ਐਕਸਾਈਜ਼ ਵਿਭਾਗ ਤੇ ਪੁਲਿਸ ਪਾਰਟੀ ਨੂੰ ਲੈ ਕੇ ਛਾਪੇਮਾਰੀ ਕੀਤੀ ਤਾਂ ਪਿੰਡ ਦੇ ਸਮਸ਼ਾਨਘਾਟ ਦੇ ਆਸਪਾਸ ਦੱਬੇ ਹੋਏ ਨਾਜਾਇਜ਼ ਸ਼ਰਾਬ ਦੇ 22 ਡਰੱਮ ਜਿਨ੍ਹਾਂ 5 ਹਜ਼ਾਰ ਲੀਟਰ ਲਾਹਣ, 52000 ਹਜ਼ਾਰ ਐੱਮ.ਐੱਲ. ਦੇ ਕਰੀਬ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਗਈ | ਇਸ ਬਰਾਮਦ ਲਾਹਣ ਦਾ ਕੋਈ ਵਾਰਸ ਨਾ ਹੋਣ ਕਾਰਨ ਇਸ ਨੂੰ ਨਸ਼ਟ ਕਰ ਦਿੱਤਾ ਗਿਆ ਉਥੇ ਜਾਂਚ ਕੀਤੀ ਜਾ ਰਹੀ ਹੈ ਕਿ ਇਹ ਲਾਹਣ ਕਿੰਨਾ ਵਿਅਕਤੀਆਂ ਵਲੋਂ ਦੱਬੀ ਗਈ ਸੀ | ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਪੁਲਿਸ ਪਾਰਟੀ ਨੇ ਪਿੰਡ ਗੰਡੀਵਿੰਡ ਵਿਖੇ ਇਕ ਘਰ ਵਿਚ ਛਾਪੇਮਾਰੀ ਕਰਕੇ ਉਥੋਂ 400 ਲੀਟਰ ਦੇ ਕਰੀਬ ਲਾਹਣ ਤੇ 3000 ਮਿਲੀ: ਨਾਜਾਇਜ਼ ਸ਼ਰਾਬ ਬਰਾਮਦ ਕੀਤੀ | ਉਨ੍ਹਾਂ ਦੱਸਿਆ ਕਿ ਇਸ ਸਬੰਧੀ ਗੁਰਦੀਪ ਕੌਰ ਪਤਨੀ ਬਖ਼ਸ਼ੀਸ਼ ਸਿੰਘ ਵਾਸੀ ਗੰਡੀਵਿੰਡ ਦੇ ਖਿਲਾਫ਼ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਨਾਜਾਇਜ਼ ਸ਼ਰਾਬ ਦਾ ਕਾਰੋਬਾਰ ਕਰਨ ਵਾਲਿਆਂ ਖਿਲਾਫ਼ ਪੁਲਿਸ ਦੀ ਕਾਰਵਾਈ ਇਸੇ ਤਰ੍ਹਾਂ ਜਾਰੀ ਰਹੇਗੀ ਤੇ ਉਨ੍ਹਾਂ ਨੂੰ ਕਿਸੇ ਕਿਸਮ 'ਤੇ ਬਖ਼ਸ਼ਿਆ ਨਹੀਂ ਜਾਵੇਗਾ |

ਅਧਿਆਪਕਾਂ ਵਲੋਂ ਵਿਧਾਇਕ ਅਗਨੀਹੋਤਰੀ ਦੇ ਘਰ ਅੱਗੇ ਧਰਨਾ

ਤਰਨ ਤਾਰਨ, 11 ਅਕਤੂਬਰ (ਹਰਿੰਦਰ ਸਿੰਘ)- ਐੱਸ.ਐੱਸ. ਏ. ਰਮਸਾ ਅਧਿਆਪਕਾਂ ਦੀ ਤਨਖਾਹ ਕਟੌਟੀ ਵਿਰੁੱਧ 5178 ਅਧਿਆਪਕਾਂ ਨੂੰ ਨਵੰਬਰ 2017 ਤੋਂ ਰੈਗੂਲਰ ਕਰਾਉਣ ਲਈ ਸੁਸਾਇਟੀ ਅਧੀਨ ਰੈਗੂਲਰ ਕੰਪਿਊਟਰ ਟੀਚਰ ਨੂੰ ਵਿਭਾਗ ਵਿਚ ਤਬਦੀਲ ਕਰਾਉਣ ਲਈ, ਐੱਸ. ਟੀ. ਆਰ., ਈ. ਜੀ. ਐੱਸ. ਏ. ...

ਪੂਰੀ ਖ਼ਬਰ »

ਅਣਪਛਾਤੇ ਵਿਅਕਤੀਆਂ ਵਲੋਂ ਘਰ 'ਚੋਂ ਬੰਦੂਕ ਚੋਰੀ

ਤਰਨ ਤਾਰਨ, 11 ਅਕਤੂਬਰ (ਪਰਮਜੀਤ ਜੋਸ਼ੀ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਭਿੱਖੀਵਿੰਡ ਦੀ ਪੁਲਿਸ ਨੇ ਘਰ 'ਚੋਂ ਅਣਪਛਾਤੇ ਵਿਅਕਤੀਆਂ ਵਲੋਂ ਬੰਦੂਕ ਚੋਰੀ ਕਰਨ ਦੇ ਦੋਸ਼ ਹੇਠ ਕੇਸ ਦਰਜ ਕੀਤਾ ਹੈ | ਐੱਸ.ਪੀ. (ਡੀ.) ਤਿਲਕ ਰਾਜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਝਬਾਲ, 11 ਅਕਤੂਬਰ (ਸੁੁਖਦੇਵ ਸਿੰਘ, ਸਰਬਜੀਤ ਸਿੰਘ)- ਥਾਣਾ ਝਬਾਲ ਦੀ ਪੁਲਿਸ ਪਾਰਟੀ ਨੇ ਗਸ਼ਤ ਦੌਰਾਨ ਪਿੰਡ ਮੰਨਣ ਨੇੜਿਓਾ ਇਕ ਵਿਅਕਤੀ ਨੂੰ 100 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.ਅੱੈਸ.ਆਈ. ਕੁਲਦੀਪ ਰਾਏ ਨੇ ਦੱਸਿਆ ਕਿ ਉਹ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਅੰਡਰ-14 ਖੇਡ ਮੁਕਾਬਲਿਆਂ ਦਾ ਡੀ. ਸੀ. ਵਲੋਂ ਉੁਦਘਾਟਨ

ਤਰਨ ਤਾਰਨ, 11 ਅਕਤੂਬਰ (ਹਰਿੰਦਰ ਸਿੰਘ)- ਸ੍ਰੀ ਗੁਰੂ ਅਰਜਨ ਦੇਵ ਖੇਡ ਸਟੇਡੀਅਮ ਤਰਨ ਤਾਰਨ ਵਿਖੇ ਕਰਵਾਏ ਜਾ ਰਹੇ ਜ਼ਿਲ੍ਹਾ ਪੱਧਰੀ ਅੰਡਰ-14 ਖੇਡ ਮੁਕਾਬਲਿਆਂ ਦਾ ਉਦਘਾਟਨ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸੱਭਰਵਾਲ ਨੇ ਕੀਤਾ | ਇਨ੍ਹਾਂ ਖੇਡ ਮੁਕਾਬਿਲਆਂ ਵਿਚ ...

ਪੂਰੀ ਖ਼ਬਰ »

ਔਰਤ ਦੇ ਕੱਪੜੇ ਪਾੜਨ ਤੇ ਉਸ ਦੇ ਪਤੀ ਨੂੰ ਧਮਕੀਆਂ ਦੇਣ 'ਤੇ ਕੇਸ ਦਰਜ

ਤਰਨ ਤਾਰਨ, 11 ਅਕਤੂਬਰ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਕੱਚਾ ਪੱਕਾ ਦੀ ਪੁਲਿਸ ਨੇ ਇਕ ਔਰਤ ਦੇ ਕੱਪੜੇ ਪਾੜਣ ਅਤੇ ਉਸ ਦੇ ਪਤੀ ਨੂੰ ਪਿਸਤੌਲ ਦੀ ਨੋਕ 'ਤੇ ਧਮਕੀਆਂ ਦੇਣ ਦੇ ਦੋਸ਼ ਹੇਠ 2 ਵਿਅਕਤੀਆਂ ਿਖ਼ਲਾਫ਼ ਕੇਸ ਦਰਜ ਕੀਤਾ ਹੈ | ਐੱਸ.ਪੀ.(ਡੀ.) ...

ਪੂਰੀ ਖ਼ਬਰ »

ਵਿਆਹ ਦਾ ਝਾਂਸਾ ਦੇ ਕੇ ਲੜਕੀ ਨੂੰ ਭਜਾਇਆ

ਤਰਨ ਤਾਰਨ, 11 ਅਕਤੂਬਰ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਝਬਾਲ ਦੀ ਪੁਲਿਸ ਨੇ ਵਿਆਹ ਦਾ ਝਾਂਸਾ ਦੇ ਕੇ ਲੜਕੀ ਨੂੰ ਘਰੋਂ ਭਜਾਉਣ ਦੇ ਦੋਸ਼ ਹੇਠ ਇਕ ਵਿਅਕਤੀ ਿਖ਼ਲਾਫ਼ ਕੇਸ ਦਰਜ ਕੀਤਾ ਹੈ | ਐੱਸ.ਪੀ. (ਡੀ.) ਤਿਲਕ ਰਾਜ ਨੇ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਕਿਸਾਨਾਂ ਵਲੋਂ ਪਰਾਲੀ ਨੂੰ ਅੱਗ ਲਗਾ ਕੇ ਕੀਤੀ ਜਾ ਰਹੀ ਹੈ ਕਾਨੂੰਨ ਦੀ ਉਲੰਘਣਾ

ਤਰਨ ਤਾਰਨ, 11 ਅਕਤੂਬਰ (ਗੁਰਪ੍ਰੀਤ ਸਿੰਘ ਕੱਦਗਿੱਲ)- ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵਾਤਾਵਰਣ ਨੂੰ ਬਚਾਉਣ ਲਈ ਕਿਸਾਨਾਂ ਨੂੰ ਜਿਥੇ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ, ਉਥੇ ਜ਼ਿਲ੍ਹਾ ਤਰਨ ਤਾਰਨ ਦੇ ਕਈ ਕਿਸਾਨਾਂ ਵਲੋਂ ਪਰਾਲੀ ਨੂੰ ਆਪਣੇ ...

ਪੂਰੀ ਖ਼ਬਰ »

ਝੋਨੇ ਦੀ ਪਰਾਲੀ ਨਾ ਸਾੜਨ ਸਬੰਧੀ ਪਿੰਡ ਨੌਰੰਗਾਬਾਦ ਵਿਖੇ ਜਾਗਰੂਕਤਾ ਕੈਂਪ ਲਗਾਇਆ

ਤਰਨ ਤਾਰ, 11 ਅਕਤੂਬਰ (ਪਰਮਜੀਤ ਜੋਸ਼ੀ, ਕੱਦਗਿੱਲ)-ਡਿਪਟੀ ਕਮਿਸ਼ਨਰ ਤਰਨ ਤਾਰਨ ਪ੍ਰਦੀਪ ਕੁਮਾਰ ਸੱਭਰਵਾਲ ਵਲੋਂ ਚਲਾਈ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਮੁਹਿੰਮ ਤਹਿਤ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਤਰਨ ਤਾਰਨ ਗੁਰਪ੍ਰਤਾਪ ਸਿੰਘ ਗਿੱਲ ਨੇ ਪਿੰਡ ...

ਪੂਰੀ ਖ਼ਬਰ »

ਆਇਓਡੀਨ ਦੀ ਮਹੱਤਤਾ ਵਿਸ਼ੇ 'ਤੇ ਸੈਮੀਨਾਰ ਕਰਵਾਇਆ

ਤਰਨ ਤਾਰਨ, 11 ਅਕਤੂਬਰ (ਕੱਦਗਿੱਲ)-ਸਿਵਲ ਸਰਜਨ ਡਾ: ਸ਼ਮਸ਼ੇਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਤੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ: ਕੇ.ਡੀ. ਸਿੰਘ ਔਲਖ ਦੀ ਅਗਵਾਈ ਹੇਠ ਆਇਓਡੀਨ ਦੀ ਮਹੱਤਤਾ ਵਿਸ਼ੇ 'ਤੇ ਸੈਮੀਨਾਰ ਸਿਵਲ ਸਰਜਨ ਦਫ਼ਤਰ ਵਿਖੇ ਲਗਾਇਆ ਗਿਆ, ਜਿਸ ਵਿਚ ...

ਪੂਰੀ ਖ਼ਬਰ »

ਗੁਰਦੁਆਰਾ ਸਿੰਘ ਸਭਾ ਬਾਗੜੀਆਂ ਖ਼ੁਰਦ ਨੇ ਪਿੰਡ ਵਿਖੇ ਲਗਾਇਆ ਮੈਡੀਕਲ ਕੈਂਪ

ਤਰਨ ਤਾਰਨ, 11 ਅਕਤੂਬਰ (ਕੱਦਗਿੱਲ)-ਸਿਹਤ ਵਿਭਾਗ ਦੇ ਸਹਿਯੋਗ ਨਾਲ ਗੁਰਦੁਆਰਾ ਸਿੰਘ ਸਭਾ ਵਲੋਂ ਰਾਮਗੜ੍ਹੀਆ ਖੁਰਦ ਵਿਖੇ ਮੁਫ਼ਤ ਮੈਡੀਕਲ ਕੈਂਪ ਲਗਾਇਆ | ਕੰਵਲਬਲਰਾਜ ਸਿੰਘ ਪੱਖੋਕੇ ਅਤੇ ਸਿਹਤ ਵਿਭਾਗ ਦੀ ਟੀਮ ਨੇ ਆਪਣੀਆਂ ਅਹਿਮ ਸੇਵਾਵਾਂ ਨਿਭਾਈਆਂ | ਇਸ ਮੌਕੇ ...

ਪੂਰੀ ਖ਼ਬਰ »

ਅਮਰ ਸ਼ਹੀਦ ਬਾਬਾ ਜੀਵਨ ਸਿੰਘ ਵਿੱਦਿਅਕ ਅਤੇ ਭਲਾਈ ਟਰੱਸਟ ਦੀ ਮੀਟਿੰਗ

ਪੱਟੀ, 11 ਅਕਤੂਬਰ (ਅਵਤਾਰ ਸਿੰਘ ਖਹਿਰਾ)-ਅਮਰ ਸ਼ਹੀਦ ਬਾਬਾ ਜੀਵਨ ਸਿੰਘ ਵਿੱਦਿਅਕ ਤੇ ਭਲਾਈ ਟਰਸੱਟ ਪੱਟੀ ਦੀ ਮੀਟਿੰਗ ਗੁਰਦਵਾਰਾ ਬਾਬਾ ਜੀਵਨ ਸਿੰਘ ਜੀ ਵਿਖੇ ਹੋਈ, ਜਿਸ ਵਿਚ ਪ੍ਰਧਾਨਗੀ ਵਾਈਸ ਚੇਅਰਮੈਨ ਜਥੇ. ਬਲਬੀਰ ਸਿੰਘ ਸਾਬਕਾ ਮੈਂਬਰ ਐੱਸ.ਜੀ.ਪੀ.ਸੀ. ਨੇ ਕੀਤੀ | ...

ਪੂਰੀ ਖ਼ਬਰ »

ਘੁੱਗ ਸ਼ੋਰ ਦੀ ਕਬੱਡੀ ਟੀਮ ਨੇ ਛਾਪੜੀ ਅਕੈਡਮੀ ਦੀ ਟੀਮ ਨੂੰ ਹਰਾ ਕੇ ਟਰਾਫ਼ੀ 'ਤੇ ਕੀਤਾ ਕਬਜ਼ਾ

ਫਤਿਆਬਾਦ, 11 ਅਕਤੂਬਰ (ਧੂੰਦਾ)-ਸ੍ਰੀ ਗੁਰੂ ਅੰਗਦ ਦੇਵ ਜੀ ਦੇ ਗੁਰਤਾਗੱਦੀ ਦਿਵਸ ਦੇ ਸਬੰਧ ਵਿਚ ਛਾਪੜੀ ਸਾਹਿਬ ਦੇ ਧਾਰਮਿਕ ਜੋੜ ਮੇਲੇ ਤੋਂ ਬਾਅਦ ਸ਼ਾਮ ਨੂੰ ਬਾਬਾ ਦੀਵਾਨ ਸਿੰਘ, ਬਾਬਾ ਖਜਾਨ ਸਿੰਘ ਅਕੈਡਮੀ ਦੀ ਟੀਮ ਅਤੇ ਘੁੱਗ ਸ਼ੋਰ ਕਪੂਰਥਲਾ ਦੀਆਂ ਕਬੱਡੀ ਟੀਮਾਂ ...

ਪੂਰੀ ਖ਼ਬਰ »

ਪਰਾਲੀ ਸਾੜਨ 'ਤੇ ਪਾਬੰਦੀ ਵਾਲੇ ਕਾਨੂੰਨ ਦਾ ਕਿਸਾਨ ਡੱਟਵਾਂ ਵਿਰੋਧ ਕਰਨਗੇ-ਪੰਨੂੰ

ਹਰੀਕੇ ਪੱਤਣ, 11 ਅਕਤੂਬਰ (ਸੰਜੀਵ ਕੁੰਦਰਾ)- ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੀ ਅਹਿਮ ਮੀਟਿੰਗ ਪਿੰਡ ਪਿ੍ੰਗੜੀ ਵਿਖੇ ਬਾਬਾ ਪ੍ਰਗਟ ਸਿੰਘ ਦੇ ਗ੍ਰਹਿ ਵਿਖੇ ਹੋਈ | ਇਸ ਮੌਕੇ ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾਈ ਕਨਵੀਨਰ ਕੰਵਲਪ੍ਰੀਤ ਸਿੰਘ ਪੰਨੂੰ ਨੇ ਕਿਹਾ ਕਿ ...

ਪੂਰੀ ਖ਼ਬਰ »

ਪਾਵਰਕਾਮ ਦੇ ਅਧਿਕਾਰੀਆਂ ਵਲੋਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਕੀਤਾ ਜਾਗਰੂਕ

ਪੱਟੀ, 11 ਅਕਤੂਬਰ (ਕੁਲਵਿੰਦਰਪਾਲ ਸਿੰਘ ਕਾਲੇਕੇ)-ਪੀ.ਐੱਸ.ਪੀ.ਸੀ.ਐੱਲ. ਦੇ ਵਧੀਕ ਨਿਗਰਾਨ ਇੰਜੀਨੀਅਰ ਪੱਟੀ ਤਰਸੇਮ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ 'ਤੇ ਬਿਜਲੀ ਵਿਭਾਗ ਦੇ ਅਧਿਕਾਰੀਆਂ ਵਲੋਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਜਾਗਰੂਕ ਕੀਤਾ ਜਾ ਰਿਹਾ ਹੈ | ਇਸੇ ...

ਪੂਰੀ ਖ਼ਬਰ »

ਵਿਕਾਸ ਮੰਚ ਵਲੋਂ ਫੁੱਟਬਾਲ ਟੂਰਨਾਮੈਂਟ 20 ਤੋਂ

ਤਰਨ ਤਾਰਨ, 11 ਅਕਤੂਬਰ (ਗੁਰਪ੍ਰੀਤ ਸਿੰਘ ਕੱਦਗਿੱਲ)- ਸਮਾਜ ਸੇਵੀ ਸੰਸਥਾ ਵਿਕਾਸ ਮੰਚ ਵਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦੇ ਮਕਸਦ ਨਾਲ 20 ਅਕਤੂਬਰ ਤੋਂ ਫੁਟਬਾਲ ਟੂਰਨਾਮੈਂਟ ਕਰਵਾਇਆ ਜਾ ਰਿਹਾ ਹੈ, ਜਿਸ ਵਿਚ ਤਰਨ ਤਾਰਨ ਜ਼ਿਲ੍ਹੇ ਦੀਆਂ ਵੱਖ-ਵੱਖ ਟੀਮਾਂ ਭਾਗ ...

ਪੂਰੀ ਖ਼ਬਰ »

ਪਰਾਲੀ ਨਾ ਸਾੜਨ ਸਬੰਧੀ ਕਿਸਾਨਾਂ ਨੂੰ ਕੀਤਾ ਜਾਗਰੂਕ

ਹਰੀਕੇ ਪੱਤਣ, 11 ਅਕਤੂਬਰ (ਸੰਜੀਵ ਕੁੰਦਰਾ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਅਤੇ ਸੀਨੀਅਰ ਕਾਰਜਕਾਰੀ ਇੰਜੀਨੀਅਰ ਪੱਟੀ ਤਰਸੇਮ ਸਿੰਘ ਦੀ ਅਗਵਾਈ ਵਿਚ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਸਬ ਡਵੀਜ਼ਨ ਹਰੀਕੇ ਵਲੋਂ ਝੋਨੇ ਦੀ ਪਰਾਲੀ ਨੂੰ ਨਾ ਸਾੜਨ ਸਬੰਧੀ ਵੱਖ-ਵੱਖ ...

ਪੂਰੀ ਖ਼ਬਰ »

ਖ਼ੇਤੀਬਾੜੀ ਵਿਭਾਗ ਵਲੋਂ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਦੀ ਅਪੀਲ

ਤਰਨ ਤਾਰਨ, 11 ਅਕਤੂਬਰ (ਪਰਮਜੀਤ ਜੋਸ਼ੀ)- ਤੰਦਰੁਸਤ ਮਿਸ਼ਨ ਤਹਿਤ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸੱਭਰਵਾਲ ਤੇ ਜ਼ਿਲ੍ਹਾ ਖ਼ੇਤੀਬਾੜੀ ਅਫ਼ਸਰ ਡਾ: ਹਰਿੰਦਰਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ 'ਤੇ ਬਲਾਕ ਨੌਸ਼ਹਿਰਾ ਪੰਨੂੰਆਂ ਦੇ ਖ਼ੇਤੀਬਾੜੀ ਅਫ਼ਸਰ ਡਾ. ...

ਪੂਰੀ ਖ਼ਬਰ »

ਪੰਜਾਬ ਸੁਬਾਰਡੀਨੇਟ ਸਰਵਸਿਜ਼ ਫੈਡਰੇਸ਼ਨ ਵਲੋਂ ਮੀਟਿੰਗ

ਤਰਨ ਤਾਰਨ, 11 ਅਕਤੂਬਰ (ਹਰਿੰਦਰ ਸਿੰਘ)- ਪੰਜਾਬ ਸੁਬਾਰਡੀਨੇਟ ਸਰਵਸਿਜ਼ ਫੈਡਰੇਸ਼ਨ ਦੀ ਮੀਟਿੰਗ ਜ਼ਿਲ੍ਹਾ ਤਰਨ ਤਾਰਨ ਦੇ ਪ੍ਰਧਾਨ ਬਲਜਿੰਦਰ ਸਿੰਘ, ਜਨ: ਸਕੱਤਰ ਜਰਨੈਲ ਸਿੰਘ, ਵਿੱਤ ਸਕੱਤਰ ਦਵਿੰਦਰ ਸਿੰਘ ਬਿੱਟੂ, ਸੂਬਾ ਕਮੇਟੀ ਮੈਂਬਰ ਸਰਬਜੀਤ ਸਿੰਘ, ਪ੍ਰੈੱਸ ...

ਪੂਰੀ ਖ਼ਬਰ »

ਗੋਡਿਆਂ ਦੇ ਇਲਾਜ ਲਈ ਵਰਦਾਨ ਸਾਬਿਤ ਹੋ ਰਹੀ ਹੈ ਆਯੁਰਵੈਦਿਕ ਦਵਾਈ-ਸਿੱਧੂ

ਜਲੰਧਰ, 11 ਅਕਤੂਬਰ (ਸਟਾਫ ਰਿਪੋਰਟਰ)-ਦੇਸ਼ ਦੇ ਪ੍ਰਸਿੱਧ ਨਾਰਾਇਣੀ ਆਯੁਰਵੈਦਿਕ ਗਰੁੱਪ ਨੇ ਪੁਰਾਤਨ ਜਾਣਕਾਰੀ ਅਤੇ ਵਿਗਿਆਨਿਕ ਤਰੀਕੇ ਨਾਲ ਆਯੁਰਵੈਦਿਕ ਫਾਰਮੂਲੇ ਨਾਲ ਤਿਆਰ ਕੀਤੀ ਨਾਰਾਇਣੀ ਆਰਥੋਕਿੱਟ ਗੋਡਿਆਂ ਦੇ ਦਰਦਾਂ ਨੂੰ ਦਿਨਾਂ 'ਚ ਠੀਕ ਕਰਨ ਦੀ ਸਮਰੱਥਾ ...

ਪੂਰੀ ਖ਼ਬਰ »

ਦਿਹਾਤੀ ਮਜ਼ਦੂਰ ਸਭਾ ਵਲੋਂ ਪਲਾਟਾਂ ਦੀ ਪ੍ਰਾਪਤੀ ਲਈ ਲਗਾਇਆ ਗਿਆ ਪੱਕਾ ਮੋਰਚਾ 56ਵੇਂ ਦਿਨ 'ਚ ਦਾਖ਼ਲ- ਦਰਾਜਕੇ

ਭਿੱਖੀਵਿੰਡ, 11 ਅਕਤੂਬਰ (ਬੌਬੀ)- ਦਿਹਾਤੀ ਮਜ਼ਦੂਰ ਸਭਾ ਵਲੋ ਪਿੰਡ ਮੱਖੀ ਕਲਾਂ ਵਿਖੇ ਪਲਾਟਾਂ ਦੀ ਪ੍ਰਾਪਤੀ ਲਈ ਲਗਾਇਆ ਗਿਆ ਪੱਕਾ ਮੋਰਚਾ 56ਵੇਂ ਦਿਨ ਵਿਚ ਦਾਖ਼ਲ ਹੋ ਗਿਆ ਹੈ | ਜਿਸ ਵਿਚ ਖੇਤ ਮਜ਼ਦੂਰ ਮਰਦ ਅਤੇ ਔਰਤਾਂ ਪਰਿਵਾਰਾਂ ਸਮੇਤ ਸ਼ਾਮਿਲ ਹੋ ਰਹੇ ਹਨ | ਇਸ ਮੌਕੇ ...

ਪੂਰੀ ਖ਼ਬਰ »

ਹਾਵਰਡ ਲੇਨ ਸਕੂਲ ਠੱਠਾ ਵਿਖੇ ਸੈਮੀਨਾਰ ਕਰਵਾਇਆ

ਝਬਾਲ, 11 ਅਕਤੂਬਰ (ਸੁਖਦੇਵ ਸਿੰਘ)- ਹਾਵਰਡ ਲੇਨ ਸੀਨੀਅਰ ਸਕੂਲ ਠੱਠਾ ਵਿਖੇ ਵਿਦਿਆਰਥੀਆਂ ਵਿਚ ਆਤਮ ਵਿਸ਼ਵਾਸ ਪੈਦਾ ਕਰਨ ਲਈ 'ਆਪਣੀ ਸਮਰਥਾ ਸ਼ਕਤੀ ਪਛਾਣੋ' ਵਿਸ਼ੇ 'ਤੇ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਪਿ੍ੰ. ਮਨਜਿੰਦਰ ਸਿੰਘ ਵਿਰਕ ਨੇ ਵਿਦਿਆਰਥੀਆਂ ਨੂੰ ...

ਪੂਰੀ ਖ਼ਬਰ »

ਕਣਕ ਦਾ ਬੀਜ ਸਬਸਿਡੀ 'ਤੇ ਲੈਣ ਸਬੰਧੀ ਕਿਸਾਨਾਂ ਕੋਲੋਂ ਬਿਨੈ-ਪੱਤਰਾਂ ਦੀ ਮੰਗ

ਤਰਨ ਤਾਰਨ, 11 ਅਕਤੂਬਰ (ਹਰਿੰਦਰ ਸਿੰਘ)- ਖ਼ੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੀ ਪ੍ਰਗਤੀ ਦਾ ਜ਼ਾਇਜਾ ਲੈਣ ਲਈ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸੱਭਰਵਾਲ ਦੀ ਪ੍ਰਧਾਨਗੀ ਹੇਠ ਖੇਤੀਬਾੜੀ ਉਤਪਾਦਨ ਕਮੇਟੀ ਦੀ ਵਿਸ਼ੇਸ਼ ਮੀਟਿੰਗ ਹੋਈ | ਇਸ ਮੌਕੇ ਵਧੀਕ ਡਿਪਟੀ ...

ਪੂਰੀ ਖ਼ਬਰ »

ਗੁਰਲਾਲ ਟਰੇਡਿੰਗ ਕੰਪਨੀ ਪੱਟੀ ਦਾ ਲਾਇਸੰਸ ਮੁੁਅੱਤਲ

ਤਰਨ ਤਾਰਨ 11 ਅਕਤੂਬਰ (ਪਰਮਜੀਤ ਜੋਸ਼ੀ)- ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸੱਭਰਵਾਲ ਤਰਨ ਤਾਰਨ ਦੇ ਆਦੇਸ਼ਾਂ 'ਤੇ ਪ੍ਰਬੰਧਕ ਮਾਰਕੀਟ ਕਮੇਟੀ ਪੱਟੀ ਵਲੋਂ ਗੁਰਲਾਲ ਟ੍ਰੇਡਿੰਗ ਕੰਪਨੀ, ਦੁਕਾਨ ਨੰ. 34, ਦਾਣਾ ਮੰਡੀ ਪੱਟੀ ਦਾ ਲਾਇਸੰਸ ਨੰ. 2189 ਮੁੁਅੱਤਲ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਦਾਣਾ ਮੰਡੀ ਚੋਹਲਾ ਸਾਹਿਬ ਵਿਖੇ ਗੁਰਮਹਾਵੀਰ ਸਿੰਘ ਨੇ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ

ਚੋਹਲਾ ਸਾਹਿਬ, 11 ਅਕਤੂਬਰ (ਬਲਵਿੰਦਰ ਸਿੰਘ)- ਅੱਜ ਸਥਾਨਿਕ ਦਾਣਾ ਮੰਡੀ ਵਿਖੇ ਹਲਕਾ ਵਿਧਾਇਕ ਰਮਨਜੀਤ ਸਿੰਘ ਸਿੱਕੀ ਦੀਆਂ ਹਦਾਇਤਾਂ 'ਤੇ ਹਲਕਾ ਇੰਚਾਰਜ ਗੁਰਮਹਾਂਵੀਰ ਸਿੰਘ ਨੇ ਪਨਗ੍ਰੇਨ ਦੀ ਟੀਮ ਦੀ ਹਾਜ਼ਰੀ ਵਿਚ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ | ਇਸ ਮੌਕੇ ...

ਪੂਰੀ ਖ਼ਬਰ »

ਪੀਣ ਵਾਲੇ ਪਾਣੀ ਦੀ ਪੈਕਿੰਗ ਕਰਨ ਵਾਲੀ ਫੈਕਟਰੀ ਸੀਲ੍ਹ

ਗੋਇੰਦਵਾਲ ਸਾਹਿਬ, 11 ਅਕਤੂਬਰ (ਪ. ਪ.)- ਜ਼ਿਲ੍ਹੇ ਦੇ ਸਿਹਤ ਵਿਭਾਗ ਦੇ ਫੂਡ ਵਿੰਗ ਵਲੋਂ ਸਹਾਇਕ ਫੂਡ ਕਮਿਸ਼ਨਰ ਗੁਰਪ੍ਰੀਤ ਸਿੰਘ ਪੰਨੂ ਦੀ ਅਗਵਾਈ ਵਾਲੀ ਟੀਮ ਨੇ ਕਾਰਵਾਈ ਕਰਦਿਆਂ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਪੀਣ ਵਾਲੇ ਪਾਣੀ ਦੀ ਪੈਕਿੰਗ ਕਰਨ ਵਾਲੀ ਫੈਕਟਰੀ ਨੂੰ ...

ਪੂਰੀ ਖ਼ਬਰ »

ਜਥੇ. ਰਣਜੀਤ ਸਿੰਘ ਬ੍ਰਹਮਪੁਰਾ ਚਟਾਨ ਵਾਂਗ ਸ਼੍ਰੋਮਣੀ ਅਕਾਲੀ ਦਲ ਨਾਲ ਖੜ੍ਹੇ ਹਨ-ਸੰਘਾ

ਤਰਨ ਤਾਰਨ, 11 ਅਕਤੂਬਰ (ਹਰਿੰਦਰ ਸਿੰਘ)- ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਸੰਘਾ ਦੀ ਇਕ ਵਿਸ਼ੇਸ਼ ਮੀਟਿੰਗ ਪ੍ਰਧਾਨ ਕਸ਼ਮੀਰ ਸਿੰਘ ਸੰਘਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਫੈਡਰੇਸ਼ਨ ਦੇ ਵਰਕਰਾਂ ਨੇ ਹਿੱਸਾ ਲਿਆ | ਇਸ ਮੌਕੇ ਕਸ਼ਮੀਰ ਸਿੰਘ ਸੰਘਾ ਨੇ ਕਿਹਾ ...

ਪੂਰੀ ਖ਼ਬਰ »

ਪਿੰਡ ਮੁਗਲਚੱਕ ਵਿਖੇ ਬਿਨਾਂ ਐੱਸ.ਐੱਮ.ਐੱਸ. ਲਗਾਏ ਕਟਾਈ ਕਰ ਰਹੇ ਕੰਬਾਈਨ ਮਾਲਕ ਨੂੰ ਪੁਲਿਸ ਨੇ ਫੜਿਆ

ਤਰਨ ਤਾਰਨ, 11 ਅਕਤੂਬਰ (ਗੁਰਪ੍ਰੀਤ ਸਿੰਘ ਕੱਦਗਿੱਲ)- ਪਿੰਡ ਮੁਗਲਚੱਕ ਵਿਖੇ ਕਿਸਾਨਾਂ ਦਾ ਝੋਨਾ ਵੱਢ ਰਹੀ ਕੰਬਾਇਨ ਨੂੰ ਸੁਪਰ ਐੱਸ.ਐੱਮ.ਐੱਸ. ਨਾ ਲੱਗਾ ਹੋਣ ਕਰਕੇ ਪੁਲਿਸ ਵਲੋਂ ਕੰਬਾਇਨ ਚਲਾ ਰਹੇ ਮਾਲਕ ਹਰਜੀਤ ਸਿੰਘ ਨੂੰ ਥਾਣੇ ਲਿਜਾਣ ਸਮੇਂ ਵਿਰੋਧ ਵਿਚ ਕਿਸਾਨ ...

ਪੂਰੀ ਖ਼ਬਰ »

ਦਾਣਾ ਮੰਡੀ ਸ਼ਾਹਬਾਜ਼ਪੁਰ ਵਿਖੇ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ

ਸ਼ਾਹਬਾਜ਼ਪੁਰ, 11 ਅਕਤੂਬਰ (ਪਰਦੀਪ ਬੇਗੇਪੁਰ)- ਹਲਕਾ ਵਿਧਾਇਕ ਰਮਨਜੀਤ ਸਿੰਘ ਸਿੱਕੀ ਦੇ ਆਦੇਸ਼ਾਂ 'ਤੇ ਹਲਕੇ ਦੀ ਅਗਵਾਈ ਕਰ ਰਹੇ ਗੁਰਮਹਾਂਬੀਰ ਸਿੰਘ ਸਰਹਾਲੀ ਤੇ ਬਲਾਕ ਖਡੂਰ ਸਾਹਿਬ ਦੇ ਪ੍ਰਧਾਨ ਮੇਜਰ ਸਿੰਘ ਮੰਮਣਕੇ ਨੇ ਸਥਾਨਕ ਦਾਣਾ ਮੰਡੀ ਵਿਖੇ ਝੋਨੇ ਦੀ ...

ਪੂਰੀ ਖ਼ਬਰ »

ਪੰਜਾਬ ਖ਼ੇਤ ਮਜ਼ਦੂਰ ਸਭਾ ਦਾ ਜਥਾ ਸਰਹਾਲੀ ਪੁੱਜਾ

ਸਰਹਾਲੀ ਕਲਾਂ, 11 ਅਕਤੂਬਰ (ਅਜੈ ਸਿੰਘ ਹੁੰਦਲ)- ਭਾਰਤ ਖ਼ੇਤ ਮਜ਼ਦੂਰ ਯੂਨੀਅਨ ਦੀ ਗੋਲਡਨ ਜੁਬਲੀ ਮਨਾਉਣ ਸਬੰਧੀ ਪੰਜਾਬ ਖ਼ੇਤ ਮਜ਼ਦੂਰ ਸਭਾ ਦਾ ਜਥਾ ਧੂਤ ਕਲਾਂ ਤੋਂ ਚੱਲ ਕੇ ਵੱਖ-ਵੱਖ ਪਿੰਡਾਂ ਵਿਚ ਹੁੰਦਾ ਹੋਇਆ ਆਜ਼ਾਦੀ ਘੁਲਾਟੀਏ ਦੇਸ਼ ਭਗਤ ਬਾਬਾ ਗੁਰਦਿੱਤ ਸਿੰਘ ...

ਪੂਰੀ ਖ਼ਬਰ »

ਕਿਸਾਨ ਸੰਘਰਸ਼ ਕਮੇਟੀ ਦਾ ਇਕੱਠ ਹੋਇਆ

ਹਰੀਕੇ ਪੱਤਣ, 11 ਅਕਤੂਬਰ (ਸੰਜੀਵ ਕੁੰਦਰਾ)- ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਕਿਸਾਨਾਂ ਦਾ ਪ੍ਰਭਾਵਸ਼ਾਲੀ ਇਕੱਠ ਪਿੰਡ ਸਭਰਾ ਵਿਖੇ ਇਕਾਈ ਪ੍ਰਧਾਨ ਅਮਰਜੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਇਆ | ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਸਾਨ ਸੰਘਰਸ਼ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਅੰਡਰ-18 ਟੂਰਨਾਮੈਂਟ 16 ਤੋਂ

ਤਰਨ ਤਾਰਨ, 11 ਅਕਤੂਬਰ (ਹਰਿੰਦਰ ਸਿੰਘ)- ਅੰਡਰ-18 ਜ਼ਿਲ੍ਹਾ ਪੱਧਰੀ ਟੂਰਨਾਮੈਂਟ ਲੜਕੇ ਤੇ ਲੜਕੀਆਂ ਮਿਤੀ 16 ਤੋਂ 18 ਅਕਤੂਬਰ ਤੱਕ ਐਥਲੈਟਿਕਸ, ਬਾਕਸਿੰਗ, ਕਬੱਡੀ, ਫੁੱਟਬਾਲ, ਹਾਕੀ, ਹੈਂਡਬਾਲ, ਜੂਡੋ ਕੁਸ਼ਤੀ ਅਤੇ ਵਾਲੀਬਾਲ ਦੇ ਕਰਵਾਏ ਜਾ ਰਹੇ ਹਨ | ਇਹ ਜਾਣਕਾਰੀ ...

ਪੂਰੀ ਖ਼ਬਰ »

ਥਾਣਿਆਂ 'ਚ ਜਮ੍ਹਾਂ ਕੀਤਾ ਅਸਲ੍ਹਾ ਵਾਪਸ ਨਾ ਮਿਲਣ ਕਾਰਨ ਲੋਕ ਪ੍ਰੇਸ਼ਾਨ

ਖਡੂਰ ਸਾਹਿਬ, 11 ਅਕਤੂਬਰ (ਮਾਨ ਸਿੰਘ)- ਬੀਤੇ ਦਿਨੀ ਹੋਈਆਂ ਬਲਾਕ ਸਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲੋਕਾਂ ਨੂੰ ਆਪਣਾ ਅਸਲਾ ਜਮ੍ਹਾਂ ਕਰਵਾਉਣ ਸਬੰਧੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਸਨ, ਜਿਨ੍ਹਾਂ ਦੀ ਪਾਲਣਾ ਕਰਦੇ ਹੋਏ ...

ਪੂਰੀ ਖ਼ਬਰ »

ਪਿੰਡ ਗੰਡੀਵਿੰਡ ਦੇ ਦਸ ਪਰਿਵਾਰ ਕੱਚੇ ਘਰਾਂ ਤੇ ਤਰਪਾਲਾਂ ਦੀਆਂ ਝੁੱਘੀਆਂ 'ਚ ਰਹਿਣ ਲਈ ਮਜਬੂਰ

ਸਰਾਏਾ ਅਮਾਨਤ ਖਾਂ, 11 ਅਕਤੂਬਰ (ਨਰਿੰਦਰ ਸਿੰਘ ਦੋਦੇ)- ਹਲਕਾ ਤਰਨਤਾਰਨ ਅਧੀਨ ਪੈਂਦੇ ਇਤਿਹਾਸਕ ਪਿੰਡ ਗੰਡੀਵਿੰਡ ਵਿਖੇ ਦਸ ਗ਼ਰੀਬ ਪਰਿਵਾਰ ਕੱਚੇ ਘਰਾਂ ਅਤੇ ਤਰਪਾਲਾਂ ਨਾਲ ਬਣਾਈਆਂ ਝੁੱਘੀਆਂ ਵਿਚ ਰਹਿ ਰਹੇ ਹਨ | ਪੱਤਰਕਾਰ ਵਲੋਂ ਇੱਕਤਰ ਕੀਤੀ ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਤਰਨ ਤਾਰਨ, 11 ਅਕਤੂਬਰ (ਪ੍ਰਮਜੀਤ ਜੋਸ਼ੀ)- ਜ਼ਿਲ੍ਹਾ ਤਰਨਤਾਰਨ ਅਧੀਨ ਪੈਂਦੇ ਥਾਣਾ ਝਬਾਲ ਦੀ ਪੁਲਿਸ ਨੇ ਨਸ਼ੀਲੀ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ 'ਚ ਸਫ਼ਲਤਾ ਪ੍ਰਾਪਤ ਕੀਤੀ ਹੈ | ਐੱਸ.ਪੀ.(ਡੀ.) ਤਿਲਕ ਰਾਜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਥਾਣਾ ਝਬਾਲ ਦੇ ...

ਪੂਰੀ ਖ਼ਬਰ »

ਗੁਰਦੁਆਰਾ ਪ੍ਰਬੰਧਾਂ ਤੇ ਕੱਢੇ ਗ੍ਰੰਥੀਆਂ ਬਾਰੇ ਇਕ ਹੋਰ ਚਿੱਠੀ ਆਉਣ 'ਤੇ ਕਹਾਣੀ ਨੇ ਨਵਾਂ ਮੋੜ ਲਿਆ

ਫਤਿਆਬਾਦ, 11 ਅਕਤੂਬਰ (ਧੂੰਦਾ)- ਕਸਬਾ ਫਤਿਆਬਾਦ ਸਥਿਤ ਦੋਵਾਂ ਗੁਰਦੁਆਰਾ ਸਾਹਿਬਾਨਾਂ ਬਾਰੇ ਪ੍ਰਬੰਧਾਂ ਨੂੰ ਲੈ ਕੇ ਅਗਿਆਤ ਔਰਤ ਵਲੋਂ ਪੱਤਰਕਾਰ ਭਾਈਚਾਰੇ, ਨਗਰ ਸੁਧਾਰ ਸਭਾ, ਚੌਾਕੀ ਫਤਿਆਬਾਦ ਤੇ ਹੋਰ ਪਤਵੰਤੇ ਸੱਜਣਾਂ ਨੂੰ ਕੱਢੀ ਗਈ ਚਿੱਠੀ ਵਿਚ ਗੁਰਦੁਆਰਾ ...

ਪੂਰੀ ਖ਼ਬਰ »

ਬੱਸ ਸਟੈਂਡ ਪੱਟੀ ਵਿਖੇ ਬੇਹੋਸ਼ੀ ਦੀ ਹਾਲਤ 'ਚ ਨੌਜਵਾਨ ਮਿਲਿਆ

ਪੱਟੀ, 11 ਅਕਤੂਬਰ (ਅਵਤਾਰ ਸਿੰਘ ਖਹਿਰਾ)- ਬੱਸ ਸਟੈਂਡ ਪੱਟੀ ਵਿਖੇ ਇਕ ਵਿਅਕਤੀ ਬੇਹੋਸ਼ੀ ਦੀ ਹਾਲਤ ਵਿਚ ਮਿਲਿਆ, ਜਿਸ ਨੂੰ ਪੰਜਾਬ ਰੋਡਵੇਜ਼ ਪਨਬੱਸ ਯੂਨੀਅਨ ਦੇ ਸਕੱਤਰ ਵੀਰਮ ਜੰਡ ਤੇ ਰਿਕਸ਼ਾ ਯੂਨੀਅਨ ਦੇ ਪ੍ਰਧਾਨ ਸਵਰਨ ਸਿੰਘ ਨੇ ਤੁਰੰਤ ਸਿਵਲ ਹਸਪਤਾਲ ਪੱਟੀ ਵਿਖੇ ...

ਪੂਰੀ ਖ਼ਬਰ »

ਕਿਸਾਨਾਂ ਦਾ ਵਫਦ ਡੀ. ਐੱਫ. ਐੱਸ. ਸੀ. ਨੂੰ ਮਿਲਿਆ

ਤਰਨ ਤਾਰਨ, 11 ਅਕਤੂਬਰ (ਗੁਰਪ੍ਰੀਤ ਸਿੰਘ ਕੱਦਗਿੱਲ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦਾ ਇਕ ਵਫ਼ਦ ਸਵਿੰਦਰ ਸਿੰਘ ਚੁਤਾਲਾ ਤੇ ਜਸਬੀਰ ਸਿੰਘ ਪਿੱਦੀ ਦੀ ਅਗਵਾਈ ਹੇਠ ਜ਼ਿਲ੍ਹਾ ਫੂਡ ਸਪਲਾਈ ਕੰਟਰੋਲਰ ਸੁਖਜਿੰਦਰ ਸਿੰਘ ਨੂੰ ਮਿਲਿਆ ਤੇ ਕਿਸਾਨਾਂ ਦੀ ਖੱਜਲਖੁਆਰੀ, ...

ਪੂਰੀ ਖ਼ਬਰ »

ਠੇਕਾ ਮੁਲਾਜ਼ਮਾਂ ਵਲੋਂ 13 ਨੂੰ ਖਜ਼ਾਨਾ ਮੰਤਰੀ ਨੂੰ ਦਿੱਤਾ ਜਾਵੇਗਾ ਰਾਸ਼ਨ ਤੇ ਘਰੇਲੂ ਸਾਮਾਨ

ਤਰਨ ਤਾਰਨ, 11 ਅਕਤੂਬਰ (ਲਾਲੀ ਕੈਰੋਂ)- ਕਾਂਗਰਸ ਸਰਕਾਰ ਦੀਆਂ ਮੁਲਾਜ਼ਮ ਤੇ ਨੌਜਵਾਨ ਮਾਰੂ ਨੀਤੀਆਂ ਖਿਲਾਫ਼ ਸੂਬੇ ਦੇ ਕੱਚੇ ਮੁਲਾਜ਼ਮ ਬੀਤੇ ਲੰਬੇ ਸਮੇਂ ਤੋਂ ਵੱਖ-ਵੱਖ ਮੰਤਰੀਆਂ ਦੇ ਘਰ ਅਨੌਖੇ ਤਰੀਕੇ ਦੇ ਪ੍ਰਦਰਸ਼ਨ ਕਰ ਰਹੇ ਹਨ ਜਿਵੇਂ ਪਿਛਲੇ ਦਿਨੀਂ ਇਨ੍ਹਾਂ ...

ਪੂਰੀ ਖ਼ਬਰ »

ਮਿਡ-ਡੇ-ਮੀਲ ਵਰਕਰ ਯੂਨੀਅਨ ਵਲੋਂ ਸਿੱਖਿਆ ਮੰਤਰੀ ਦੇ ਘਰ ਦਾ ਘਿਰਾਓ ਮੁਲਤਵੀ

ਤਰਨ ਤਾਰਨ, 11 ਅਕਤੂਬਰ (ਹਰਿੰਦਰ ਸਿੰਘ)- ਮਿਡ-ਡੇ-ਮੀਲ ਵਰਕਰ ਯੂਨੀਅਨ ਦੀ ਇਕ ਮੀਟਿੰਗ ਤਰਨ ਤਾਰਨ ਦੇ ਗਾਂਧੀ ਪਾਰਕ ਵਿਖੇ ਹੋਈ, ਜਿਸ ਵਿਚ ਉਕਤ ਵਰਕਰਾਂ ਨੇ 13 ਅਕਤੂਬਰ ਨੂੰ ਸਿੱਖਿਆ ਮੰਤਰੀ ਓਮ ਪ੍ਰਕਾਸ਼ ਸੋਨੀ ਦੇ ਹਲਕੇ ਅੰਮਿ੍ਤਸਰ ਵਿਖੇ ਕੀਤਾ ਜਾ ਰਿਹਾ ਘਿਰਾਓ ਮੁਲਤਵੀ ...

ਪੂਰੀ ਖ਼ਬਰ »

ਕਿਸਾਨ ਆਗੂਆਂ ਦੇ ਸੱਟਾਂ ਮਾਰਨ ਵਾਲਿਆਂ ਖਿਲਾਫ਼ ਕਾਰਵਾਈ ਨਾ ਹੋਈ ਤਾਂ ਡੀ.ਐੱਸ.ਪੀ. ਦਫ਼ਤਰ ਪੱਟੀ ਦਾ ਘਿਰਾਓ ਕਰਾਂਗੇ- ਧੂੰਦਾ

ਖਡੂਰ ਸਾਹਿਬ, 11 ਅਕਤੂਰ (ਮਾਨ ਸਿੰਘ)- ਬੀਤੇ ਦਿਨੀ ਦਾਣਾ ਮੰਡੀ ਪੱਟੀ ਵਿਖੇ ਸਾਂਤ ਮਈ ਧਰਨੇ 'ਤੇ ਬੈਠੇ ਕੁਝ ਕਿਸਾਨਾਂ 'ਤੇ ਪੱਲੇਦਾਰਾਂ ਵਲੋਂ ਉੱਥੋਂ ਦੇ ਕੁੱਝ ਆੜਤੀਆਂ ਦੀ ਸ਼ਹਿ 'ਤੇ ਹਮਲਾ ਕਰਕੇ ਉਨ੍ਹਾਂ ਦੇ ਗਭੀਰ ਸੱਟਾਂ ਮਾਰ ਦਿੱਤੀਆਂ ਗਈਆਂ, ਜਿਸ ਵਿਚ ਕਿਸਾਨ ਆਗੂ ...

ਪੂਰੀ ਖ਼ਬਰ »

ਇੰਪਲਾਈਜ਼ ਫੈਡਰੇਸ਼ਨ (ਪਹਿਲਵਾਨ) ਗਰੁੱਪ ਵਲੋਂ ਉਪ ਮੁੱਖ ਇੰਜੀ: ਸੈਣੀ ਦਾ ਅਹੁਦਾ ਸੰਭਾਲਣ 'ਤੇ ਸਵਾਗਤ

ਤਰਨ ਤਾਰਨ, 11 ਅਕਤੂਬਰ (ਹਰਿੰਦਰ ਸਿੰਘ)- ਇੰਪਲਾਈਜ਼ ਫੈਡਰੇਸ਼ਨ (ਪਹਿਲਵਾਨ) ਗਰੁੱਪ ਦਾ ਵਫ਼ਦ ਗੁਰਭੇਜ ਸਿੰਘ ਢਿੱਲੋਂ ਦੀ ਪ੍ਰਧਾਨਗੀ ਹੇਠ ਇੰਜੀ: ਪ੍ਰਦੀਪ ਕੁਮਾਰ ਸੈਣੀ ਉਪ ਮੁੱਖ ਇੰਜੀ/ਸੰਚਾਲਣ ਹਲਕਾ ਤਰਨ ਤਾਰਨ ਨੂੰ ਚਾਰਜ ਸੰਭਾਲਣ ਤੇ ਜੀ ਆਇਆਂ ਆਖਦਿਆਂ ਫੁੱਲਾਂ ਦਾ ...

ਪੂਰੀ ਖ਼ਬਰ »

ਖੇਡ ਮੁਕਾਬਲਿਆਂ 'ਚ ਗੁਰੂ ਅਮਰਦਾਸ ਸਕੂਲ ਭਲਾਈਪੁਰ ਡੋਗਰਾ ਜੇਤੂ

ਮੀਆਂਵਿੰਡ, 11 ਅਕਤੂਬਰ (ਗੁਰਪ੍ਰਤਾਪ ਸਿੰਘ ਸੰਧੂ)- ਇਲਾਕੇ ਦੀ ਨਾਮਵਰ ਸੰਸਥਾ ਗੁਰੂ ਅਮਰਦਾਸ ਸ.ਸ.ਸ. ਭਲਾਈਪੁਰ ਡੋਗਰਾਂ ਜਿੱਥੇ ਪੜ੍ਹਾਈ ਦੇ ਖੇਤਰ ਵਿਚ ਮੱਲ੍ਹਾਂ ਮਾਰਦਾ ਹੈ, ਉਸੇ ਤਰ੍ਹਾਂ ਖੇਡਾਂ ਵਿਚ ਵੀ ਅੱਗੇ ਰਹਿੰਦਾ ਹੈ | ਇਸ ਸਕੂਲ ਦੇ 82 ਖਿਡਾਰੀਆਂ ਨੇ ਜ਼ੋਨ ਪੱਧਰ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX