ਤਾਜਾ ਖ਼ਬਰਾਂ


ਸੁਪਰੀਮ ਕੋਰਟ ਨੇ ਹੋਲੀ ਤੱਕ ਟਾਲੀ ਵਿਜੇ ਮਾਲਿਆ ਦੀ ਪਟੀਸ਼ਨ 'ਤੇ ਸੁਣਵਾਈ
. . .  1 minute ago
ਨਵੀਂ ਦਿੱਲੀ, 18 ਫਰਵਰੀ- ਸੁਪਰੀਮ ਕੋਰਟ 'ਚ ਭਗੌੜੇ ਸ਼ਰਾਬ ਕਾਰੋਬਾਰੀ ਵਿਜੇ ਮਾਲਿਆ ਦੀ ਪਟੀਸ਼ਨ 'ਤੇ ਸੁਣਵਾਈ ਹੋਲੀ ਤੱਕ ਲਈ ਮੁਲਤਵੀ ਹੋ ਗਈ ਹੈ। ਮਾਲਿਆ ਨੇ ਸੁਪਰੀਮ ਕੋਰਟ...
ਅੱਜ ਸੰਗਰੂਰ ਆਉਣਗੇ ਕੇਂਦਰੀ ਰਾਜ ਮੰਤਰੀ ਰਾਓਸਾਹੇਬ ਦਾਨਵੇ
. . .  9 minutes ago
ਸੰਗਰੂਰ, 18 ਫਰਵਰੀ (ਧੀਰਜ ਪਸ਼ੋਰੀਆ)- ਕੇਂਦਰੀ ਖ਼ੁਰਾਕ ਅਤੇ ਜਨਤਕ ਵੰਡ ਪ੍ਰਣਾਲੀ ਵਿਭਾਗ ਦੇ ਰਾਜ ਮੰਤਰੀ ਰਾਓਸਾਹੇਬ ਪਟੇਲ ਦਾਨਵੀ ਅੱਜ ਸੰਗਰੂਰ ਆਉਣਗੇ। ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਣਦੀਪ ਸਿੰਘ ਦਿਓਲ ਨੇ ਇਹ...
ਉੱਤਰ ਪ੍ਰਦੇਸ਼ ਸਰਕਾਰ ਅੱਜ ਪੇਸ਼ ਕਰੇਗੀ ਬਜਟ, ਕਾਂਗਰਸ ਵਲੋਂ ਵਿਧਾਨ ਸਭਾ ਕੰਪਲੈਕਸ 'ਚ ਪ੍ਰਦਰਸ਼ਨ
. . .  19 minutes ago
ਲਖਨਊ, 18 ਫਰਵਰੀ- ਅੱਜ ਉੱਤਰ ਪ੍ਰਦੇਸ਼ ਵਿਧਾਨ ਸਭਾ 'ਚ ਸਾਲ 2020-21 ਲਈ ਸੂਬੇ ਦਾ ਬਜਟ ਪੇਸ਼ ਕੀਤਾ ਜਾਵੇਗਾ। ਬਜਟ ਪੇਸ਼ ਕਰਨ ਲਈ ਵਿੱਤ ਮੰਤਰੀ ਰਾਜੇਸ਼ ਅਗਰਵਾਲ ਅਤੇ...
ਫਗਵਾੜਾ 'ਚ ਦਿੱਤਾ ਜਾ ਰਿਹਾ ਹੈ ਧਰਨਾ, ਕੁਝ ਬਾਜ਼ਾਰ ਬੰਦ
. . .  26 minutes ago
ਫਗਵਾੜਾ, 18 ਫਰਵਰੀ (ਹਰੀਪਾਲ ਸਿੰਘ)- ਜਨਰਲ ਸਮਾਜ ਨਾਲ ਸੰਬੰਧਿਤ ਚਾਰ ਵਿਅਕਤੀਆਂ ਦੀ ਜੇਲ੍ਹ 'ਚੋਂ ਰਿਹਾਈ ਦੀ ਮੰਗ ਨੂੰ ਲੈ ਕੇ ਫਗਵਾੜਾ ਦੇ ਗਾਂਧੀ ਚੌਕ 'ਚ ਰੋਸ ਧਰਨਾ ਦਿੱਤਾ ਜਾ...
ਛੱਤੀਸਗੜ੍ਹ 'ਚ ਸੀ. ਆਰ. ਪੀ. ਐੱਫ. ਨੇ ਨਕਾਰਾ ਕੀਤਾ 5 ਕਿਲੋ ਆਈ. ਈ. ਡੀ.
. . .  41 minutes ago
ਰਾਏਪੁਰ, 18 ਫਰਵਰੀ- ਛੱਤੀਸਗੜ੍ਹ ਦੇ ਕੋਂਦਨਗਾਂਓ ਜ਼ਿਲ੍ਹੇ ਦੇ ਬਤਰਾਲੀ ਅਤੇ ਬਾਵਨੀਮਾਰੀ ਪਿੰਡ ਦੇ ਨੇੜੇ ਅੱਜ ਸਵੇਰੇ ਸੀ. ਆਰ. ਪੀ. ਐੱਫ. ਦੇ ਜਵਾਨਾਂ ਨੇ ਪੰਜ ਕਿਲੋ ਦੇ ਆਈ. ਈ. ਡੀ. ਦਾ ਪਤਾ...
ਬਿਜਲੀ ਖਪਤਕਾਰਾਂ ਲਈ ਯੋਗੀ ਸਰਕਾਰ ਦਾ ਵੱਡਾ ਫ਼ੈਸਲਾ, ਤੈਅ ਸਮੇਂ 'ਚ ਸ਼ਿਕਾਇਤਾਂ ਨਾ ਦੂਰ ਹੋਈਆਂ ਤਾਂ ਮਿਲੇਗਾ ਮੁਆਵਜ਼ਾ
. . .  about 1 hour ago
ਲਖਨਊ, 18 ਫਰਵਰੀ- ਬਿਜਲੀ ਖਪਤਕਾਰਾਂ ਨੂੰ ਵੇਲੇ ਸਿਰ ਅਤੇ ਪਰੇਸ਼ਾਨੀ ਮੁਕਤ ਸੇਵਾਵਾਂ ਪ੍ਰਦਾਨ ਕਰਨ ਲਈ ਉੱਤਰ ਪ੍ਰਦੇਸ਼ ਸਰਕਾਰ ਨੇ ਬਿਜਲੀ ਵਿਭਾਗ ਲਈ ਕਾਰਗੁਜ਼ਾਰੀ ਰੈਗੂਲੇਸ਼ਨ ਐਕਟ...
ਫਲਾਈਓਵਰ ਤੋਂ ਡਿੱਗੀ ਕਾਰ, ਇੱਕ ਦੀ ਮੌਤ-5 ਜ਼ਖਮੀ
. . .  about 1 hour ago
ਹੈਦਰਾਬਾਦ, 18 ਫਰਵਰੀ - ਹੈਦਰਾਬਾਦ ਦੇ ਭਾਰਤ ਨਗਰ ਵਿਖੇ ਇੱਕ ਤੇਜ ਰਫ਼ਤਾਰ ਕਾਰ ਦੇ ਫਲਾਈਓਵਰ ਤੋਂ ਡਿੱਗਣ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ, ਜਦਕਿ 5 ਲੋਕ ਜ਼ਖਮੀ...
ਵਿਆਹ ਸਮਾਰੋਹ 'ਚ ਜ਼ਹਿਰੀਲੇ ਖਾਣੇ ਤੋਂ ਬਾਅਦ 50 ਲੋਕ ਹੋਏ ਬਿਮਾਰ
. . .  about 2 hours ago
ਪਟਨਾ, 18 ਫਰਵਰੀ - ਬਿਹਾਰ ਦੇ ਸੋਨਪੁਰ ਵਿਖੇ ਇੱਕ ਵਿਆਹ ਸਮਾਰੋਹ ਦੌਰਾਨ ਜ਼ਹਿਰੀਲਾ ਖਾਣਾ ਖਾਣ ਤੋਂ ਬਾਅਦ ਤਕਰੀਬਨ 50 ਲੋਕ ਬਿਮਾਰ ਪੈ ਗਏ, ਜਿਨ੍ਹਾਂ ਨੂੰ ਹਸਪਤਾਲ ਭਰਤੀ...
ਆਗਰਾ-ਲਖਨਊ ਐਕਸਪ੍ਰੈੱਸ ਵੇ 'ਤੇ ਕਾਰ ਹਾਦਸੇ 'ਚ 4 ਮੌਤਾਂ
. . .  about 2 hours ago
ਲਖਨਊ, 18 ਫਰਵਰੀ - ਉੱਤਰ ਪ੍ਰਦੇਸ਼ ਦੇ ਆਗਰਾ-ਲਖਨਊ ਐਕਸਪ੍ਰੈੱਸ ਵੇ 'ਤੇ ਇੱਕ ਕਾਰ ਦੇ ਦੁਰਘਟਨਾਗ੍ਰਸਤ ਹੋਣ ਕਾਰਨ ਕਾਰ ਸਵਾਰ 4 ਲੋਕਾਂ ਦੀ ਮੌਤ ਹੋ...
ਟੀ.ਐੱਮ.ਸੀ ਦੇ ਸਾਬਕਾ ਸੰਸਦ ਮੈਂਬਰ ਤਾਪਸ ਪਾਲ ਦਾ ਦੇਹਾਂਤ
. . .  about 2 hours ago
ਮੁੰਬਈ, 19 ਫਰਵਰੀ - ਤ੍ਰਿਣਮੂਲ ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਤਾਪਸ ਪਾਲ ਦਾ ਦਿਲ ਦੀ ਧੜਕਣ ਰੁਕਣ ਕਾਰਨ ਅੱਜ ਮੁੰਬਈ ਦੇ ਹਸਪਤਾਲ ਵਿਚ ਦੇਹਾਂਤ ਹੋ...
ਸਚਿਨ ਤੇਂਦੁਲਕਰ ਨੇ ਜਿੱਤਿਆ ਲਾਰੇਸ ਸਪੋਰਟਿੰਗ ਮੋਮੈਂਟ ਦਾ ਪੁਰਸਕਾਰ
. . .  about 2 hours ago
ਨਵੀਂ ਦਿੱਲੀ, 18 ਫਰਵਰੀ - ਸਾਬਕਾ ਕ੍ਰਿਕਟਰ ਸਚਿਨ ਤੇਂਦੁਲਕਰ ਨੇ ਵਿਸ਼ਵ ਕੱਪ ਦੀ ਜਿੱਤ ਦੇ ਬਾਅਦ ਪਿਛਲੇ ਦੋ ਦਹਾਕਿਆਂ ਦਾ ਲਾਰੇਸ ਸਪੋਰਟਿੰਗ ਮੋਮੈਂਟ ਪੁਰਸਕਾਰ ਜਿੱਤਣ ਦਾ ਮਾਣ ਹਾਸਲ...
ਸੀਤਾਰਮਨ ਵੱਲੋਂ ਉਦਯੋਗ ਤੇ ਵਪਾਰ ਸੰਗਠਨਾਂ ਨਾਲ ਮੀਟਿੰਗ ਅੱਜ
. . .  about 2 hours ago
ਨਵੀਂ ਦਿੱਲੀ, 18 ਫਰਵਰੀ - ਕੋਰੋਨਾ ਵਾਈਰਸ ਦੇ ਭਾਰਤੀ ਵਪਾਰ ਅਤੇ ਉਦਯੋਗ ਉੱਪਰ ਪ੍ਰਭਾਵਾਂ ਦਾ ਜਾਇਜ਼ਾ ਲੈਣ ਲਈ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਅੱਜ ਉਦਯੋਗ ਤੇ ਵਪਾਰ ਸੰਗਠਨਾਂ ਨਾਲ...
ਵਿਜੇ ਮਾਲਿਆ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਅੱਜ
. . .  about 2 hours ago
ਨਵੀਂ ਦਿੱਲੀ, 18 ਫਰਵਰੀ - ਭਗੌੜੇ ਸ਼ਰਾਬ ਕਾਰੋਬਾਰੀ ਵਿਜੇ ਮਾਲਿਆ ਦੁਆਰਾ ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਉਨ੍ਹਾਂ ਦੀ ਜਾਇਦਾਦ ਜ਼ਬਤ ਕਰਨ ਖ਼ਿਲਾਫ਼ ਦਾਇਰ ਪਟੀਸ਼ਨ 'ਤੇ ਸੁਪਰੀਮ ਕੋਰਟ...
ਚੀਨ 'ਚ ਕੋਰੋਨਾ ਵਾਇਰਸ ਕਾਰਨ ਮੌਤਾਂ ਦੀ ਗਿਣਤੀ ਹੋਈ 1800
. . .  about 3 hours ago
ਬੀਜਿੰਗ, 18 ਫਰਵਰੀ - ਚੀਨ 'ਚ ਕੋਰੋਨਾ ਵਾਈਰਸ ਕਾਰਨ ਮਰਨ ਵਾਲਿਆ ਦੀ ਗਿਣਤੀ 1800 ਹੋ ਗਈ ਹੈ, ਜਦਕਿ 67000 ਕੇਸਾਂ ਦੀ ਪੁਸ਼ਟੀ ਹੋ ਚੁੱਕੀ...
ਅੱਜ ਦਾ ਵਿਚਾਰ
. . .  about 3 hours ago
ਅੱਜ ਦਾ ਵਿਚਾਰ
ਨਸ਼ਿਆਂ ਦੇ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ 70 ਲੱਖ ਰੁਪਏ ਦੀ ਜਾਇਦਾਦ ਜ਼ਬਤ ਕੀਤੀ
. . .  1 day ago
ਨਵਾਂ ਪਿੰਡ ਦੋਨੇਵਾਲ 'ਚ ਪ੍ਰਾਈਵੇਟ ਸਕੂਲ ਬੱਸ ਹੇਠ ਬੱਚਾ ਆਇਆ, ਮੌਤ
. . .  1 day ago
ਤਹਿਸੀਲਦਾਰ ਜਸਵਿੰਦਰ ਸਿੰਘ ਟਿਵਾਣਾ ਦਾ ਦਿਲ ਦਾ ਦੌਰਾ ਪੈਣ ਨਾਲ ਦਿਹਾਂਤ
. . .  1 day ago
ਸਵਾਮੀ ਦਵਿੰਦਰਾ ਨੰਦ ਥੋਪੀਆ ਸੱਚਖੰਡ ਪਿਆਨਾ ਕਰ ਗਏ
. . .  1 day ago
ਕੈਪਟਨ ਅਮਰਿੰਦਰ ਵੱਲੋਂ ਅਮਨਦੀਪ ਕੌਰ ਲਈ ਬਹਾਦਰੀ ਪੁਰਸਕਾਰ ਦਾ ਐਲਾਨ
. . .  1 day ago
ਵਿਕਾਸ ਕਾਰਜਾਂ ਦੇ ਲਈ ਪੰਜਾਬ ਸਰਕਾਰ ਨੇ 125 ਕਰੋੜ ਦੇ ਪ੍ਰਾਜੈਕਟਾਂ ਨੂੰ ਦਿੱਤੀ ਪ੍ਰਵਾਨਗੀ
. . .  1 day ago
ਦਿਨ ਦਿਹਾੜੇ ਲੁਟੇਰੇ ਫਾਈਨਾਂਸ ਮੁਲਾਜ਼ਮ ਕੋਲੋਂ ਨਗਦੀ ਲੁੱਟ ਕੇ ਹੋਏ ਫ਼ਰਾਰ
. . .  1 day ago
ਬਸਪਾ ਵੱਲੋਂ ਅੰਮ੍ਰਿਤਪਾਲ ਭੌਸਲੇ ਨੂੰ ਬਣਾਇਆ ਗਿਆ ਜਲੰਧਰ ਦਿਹਾਤੀ ਦਾ ਪ੍ਰਧਾਨ
. . .  1 day ago
ਲੌਂਗੋਵਾਲ ਵੈਨ ਹਾਦਸੇ ਦੀ ਐਕਸ਼ਨ ਕਮੇਟੀ ਨੇ ਸਹਾਇਤਾ ਰਾਸ਼ੀ ਨੂੰ ਨਕਾਰਿਆ
. . .  1 day ago
ਗੋਲਕ ਦੇ ਪੈਸੇ ਲਈ ਲੜ ਰਹੇ ਹਨ ਅਕਾਲੀ : ਦਰਸ਼ਨ ਕਾਂਗੜਾ
. . .  1 day ago
ਮਾਨਸਿਕ ਤੌਰ 'ਤੇ ਪ੍ਰੇਸ਼ਾਨ ਵਿਅਕਤੀ ਵੱਲੋਂ ਖ਼ੁਦਕੁਸ਼ੀ
. . .  1 day ago
ਪਾਕਿਸਤਾਨ: ਬਲੋਚਿਸਤਾਨ ਦੇ ਕਵੇਟਾ 'ਚ ਹੋਏ ਧਮਾਕੇ 'ਤ 5 ਮੌਤਾਂ
. . .  1 day ago
ਸੋਸ਼ਲ ਮੀਡੀਆ 'ਤੇ ਟੀ.ਏ ਦੀ ਭਰਤੀ ਦੀ ਫੈਲੀ ਝੂਠੀ ਖ਼ਬਰ ਦੇਖ ਕੇ ਮਾਧੋਪੁਰ ਪਹੁੰਚੇ ਨੌਜਵਾਨ ਹੋ ਰਹੇ ਖੱਜਲ ਖੁਆਰ
. . .  1 day ago
ਧਾਰਾ 370 ਦੇ ਵਿਰੁੱਧ ਰਹੀ ਬ੍ਰਿਟਿਸ਼ ਸੰਸਦ ਮੈਂਬਰ ਨੂੰ ਭਾਰਤ 'ਚ ਨਹੀਂ ਮਿਲੀ ਐਂਟਰੀ
. . .  1 day ago
ਦਿੱਲੀ ਕੈਬਨਿਟ 'ਚ ਵਿਭਾਗਾਂ ਦੀ ਵੰਡ, ਕੇਜਰੀਵਾਲ ਆਪਣੇ ਕੋਲ ਨਹੀਂ ਰੱਖਣਗੇ ਕੋਈ ਮੰਤਰਾਲੇ
. . .  1 day ago
ਐਨ.ਐੱਸ.ਕਿਊ.ਐਫ. ਅਧੀਨ 10ਵੀਂ ਤੇ 12ਵੀਂ ਸ਼੍ਰੇਣੀਆਂ ਦੀ ਪ੍ਰਯੋਗੀ ਪ੍ਰੀਖਿਆ ਤੇ ਟਰੇਨਿੰਗ ਦੇ ਸ਼ਡਿਊਲ 'ਚ ਤਬਦੀਲੀ
. . .  1 day ago
ਦੋ ਬੱਚਿਆਂ ਦੀ ਮਾਂ ਵੱਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  1 day ago
ਮਨੀਲਾ 'ਚ ਪੰਜਾਬੀ ਵਿਅਕਤੀ ਦੀ ਗੋਲੀਆਂ ਮਾਰ ਕੇ ਹੱਤਿਆ
. . .  1 day ago
ਨਵਾਂ ਡੈੱਥ ਵਾਰੰਟ ਜਾਰੀ ਹੋਣ 'ਤੇ ਨਿਰਭੈਆ ਦੀ ਮਾਂ ਨੇ ਜਤਾਈ ਖ਼ੁਸ਼ੀ
. . .  1 day ago
ਕਰਤਾਰਪੁਰ : ਜਗਤਜੀਤ ਇੰਡ. ਡੈਮੋਕਰੈਟਿਕ ਵਰਕਰ ਯੂਨੀਅਨ ਹਮੀਰਾ ਵਲੋਂ ਮੰਗਾਂ ਨੂੰ ਲੈ ਕੇ ਨੈਸ਼ਨਲ ਹਾਈਵੇਅ ਜਾਮ
. . .  1 day ago
ਨਿਰਭੈਆ ਦੇ ਦੋਸ਼ੀਆਂ ਖ਼ਿਲਾਫ਼ ਜਾਰੀ ਹੋਇਆ ਨਵਾਂ ਡੈੱਥ ਵਾਰੰਟ, 3 ਮਾਰਚ ਨੂੰ ਹੋਵੇਗੀ ਫਾਂਸੀ
. . .  1 day ago
3 ਮਾਰਚ ਨੂੰ ਹੋਵੇਗੀ ਨਿਰਭੈਆ ਦੇ ਦੋਸ਼ੀਆਂ ਨੂੰ ਫਾਂਸੀ
. . .  1 day ago
ਡੀ. ਐਸ. ਪੀ. ਜੰਡਿਆਲਾ ਵੱਲੋਂ ਸਕੂਲੀ ਬੱਸਾਂ ਦੀ ਅਚਨਚੇਤ ਚੈਕਿੰਗ, 10 ਬੱਸਾਂ ਦੇ ਕੀਤੇ ਚਲਾਨ
. . .  1 day ago
ਪਰਿਵਾਰ ਵਲੋਂ ਖ਼ੁਦਕੁਸ਼ੀ ਕਰਨ ਦਾ ਮਾਮਲਾ : ਸਾਬਕਾ ਡੀ. ਆਈ. ਜੀ. ਅਤੇ ਮੌਜੂਦਾ ਡੀ. ਐੱਸ. ਪੀ. ਸਣੇ 6 ਦੋਸ਼ੀ ਕਰਾਰ
. . .  1 day ago
ਕਬੱਡੀ ਵਿਸ਼ਵ ਕੱਪ ਖੇਡਣ ਲਈ ਪਾਕਿਸਤਾਨ ਗਈ ਭਾਰਤੀ ਟੀਮ ਵਤਨ ਪਰਤੀ
. . .  1 day ago
ਓਵੈਸੀ ਨੇ ਤੇਲੰਗਾਨਾ ਦੇ ਮੁੱਖ ਮੰਤਰੀ ਤੋਂ ਸੂਬੇ 'ਚ ਐਨ.ਪੀ.ਆਰ ਪ੍ਰਕਿਰਿਆ 'ਤੇ ਰੋਕ ਲਗਾਉਣ ਦੀ ਕੀਤੀ ਮੰਗ
. . .  1 day ago
ਲੁਧਿਆਣਾ 'ਚ ਪੁਲਿਸ ਵਲੋਂ ਵੱਖ-ਵੱਖ ਥਾਵਾਂ ਤੋਂ 600 ਗ੍ਰਾਮ ਹੈਰੋਇਨ ਬਰਾਮਦ
. . .  1 day ago
ਪੰਜਾਬ 'ਚ ਇੱਕ ਇਤਿਹਾਸ ਰਚੇਗੀ ਸੰਗਰੂਰ ਰੈਲੀ- ਢੀਂਡਸਾ
. . .  1 day ago
ਨਿਰਭੈਆ ਮਾਮਲਾ : ਡੈੱਥ ਵਾਰੰਟ 'ਤੇ ਪਟਿਆਲਾ ਹਾਊਸ ਕੋਰਟ ਨੇ ਸੁਰੱਖਿਅਤ ਰੱਖਿਆ ਫ਼ੈਸਲਾ
. . .  1 day ago
ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਨੇ ਕੱਟੇ ਸਕੂਲੀ ਵਾਹਨਾਂ ਦੇ ਚਲਾਨ
. . .  1 day ago
ਕਿਸਾਨ ਸੰਘਰਸ਼ ਕਮੇਟੀ ਵਲੋਂ ਐੱਸ. ਡੀ. ਐੱਮ. ਦਫ਼ਤਰ ਸ਼ਾਹਕੋਟ ਮੂਹਰੇ ਵਿਸ਼ਾਲ ਧਰਨਾ
. . .  1 day ago
ਸ਼ਾਹੀਨ ਬਾਗ਼ ਪ੍ਰਦਰਸ਼ਨਕਾਰੀਆਂ ਦਾ ਪੱਖ ਜਾਣਨ ਲਈ ਸੁਪਰੀਮ ਕੋਰਟ ਨੇ ਨਿਯੁਕਤ ਕੀਤੇ ਵਾਰਤਾਕਾਰ
. . .  1 day ago
ਨੀਲੇ ਕਾਰਡ ਕੱਟੇ ਜਾਣ ਕਾਰਨ ਪੰਜਾਬ ਸਰਕਾਰ ਖ਼ਿਲਾਫ਼ ਸ੍ਰੀ ਮੁਕਤਸਰ ਸਾਹਿਬ 'ਚ ਰੋਹ ਭਰਪੂਰ ਪ੍ਰਦਰਸ਼ਨ
. . .  1 day ago
ਲੌਂਗੋਵਾਲ ਹਾਦਸੇ ਤੋਂ ਬਾਅਦ ਹਰਕਤ 'ਚ ਆਇਆ ਪ੍ਰਸ਼ਾਸਨ, ਸੂਬੇ ਭਰ 'ਚ ਮੁਹਿੰਮ ਚਲਾ ਕੇ ਸਕੂਲ ਬੱਸਾਂ ਦੀ ਕੀਤੀ ਚੈਕਿੰਗ
. . .  1 day ago
ਟਰੱਕ ਅਤੇ ਕਾਰ ਵਿਚਾਲੇ ਹੋਈ ਜ਼ਬਰਦਸਤ ਟੱਕਰ 'ਚ 2 ਵਿਅਕਤੀਆਂ ਦੀ ਮੌਤ, ਦੋ ਗੰਭੀਰ ਜ਼ਖ਼ਮੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 26 ਅੱਸੂ ਸੰਮਤ 550

ਜੰਮੂ-ਕਸ਼ਮੀਰ

ਪੁਲਿਸ ਵਲੋਂ ਇਕ ਨਸ਼ਾ ਤਸਕਰ ਕਾਬੂ

ਜੰਮੂ, 11 ਅਕਤੂਬਰ (ਮਹਿੰਦਰਪਾਲ ਸਿੰਘ)-ਅੱਜ ਜੰਮੂ ਦੇ ਤਹਿਸੀਲ ਆਰ. ਐਸ. ਪੁਰਾ ਦੇ ਇਲਾਕੇ ਕੋਟਲੀ ਸ਼ਾਹ ਦੋਲਾ ਵਿਖੇ ਸ਼ਿਵ ਮੰਦਰ ਕੋਲ ਪੁਲਿਸ ਥਾਣਾ ਆਰ. ਐਸ. ਪੁਰਾ ਦੇ ਐਸ. ਐਚ. ਓ. ਬਿਸ਼ਨੇਸ਼ ਕੁਮਾਰ ਦੀ ਦੇਖ-ਰੇਖ ਹੇਠ ਸਬ-ਇੰਸਪੈਕਟਰ ਵੇਦ ਪ੍ਰਕਾਸ਼ ਅਤੇ ਪੁਲਿਸ ਟੀਮ ਵਲੋਂ ਇਕ ਨਾਕਾ ਲਗਾਇਆ ਗਿਆ ਅਤੇ ਗੱਡੀਆਂ ਦੀ ਚੈਕਿੰਗ ਕੀਤੀ ਗਈ | ਚੈਕਿੰਗ ਦੌਰਾਨ ਕੁਲੀਆਂ ਤੋਂ ਆਰ. ਐਸ. ਪੁਰਾ ਜਾ ਰਹੇ ਇਕ ਨੌਜਵਾਨ ਨੇ ਨਾਕੇ ਤੋਂ ਸ਼ੱਕੀ ਹਾਲਾਤ ਵਿਚ ਦੌੜਨ ਦੀ ਕੋਸ਼ਿਸ਼ ਕੀਤੀ | ਪੁਲਿਸ ਨੇ ਦੌੜ ਰਹੇ ਨੌਜਵਾਨ ਨੂੰ ਫੜਿਆ ਤੇ ਮੌਕੇ 'ਤੇ ਤਲਾਸ਼ੀ ਲੈਣ 'ਤੇ ਉਸ ਕੋਲੋਂ 8 ਗ੍ਰਾਮ ਚਿੱਟਾ (ਹੈਰੋਇਨ) ਬਰਾਮਦ ਕੀਤਾ | ਫੜੇ ਗਏ ਲੜਕੇ ਦੀ ਪਹਿਚਾਣ ਜਸਪ੍ਰੀਤ ਸਿੰਘ ਪੁੱਤਰ ਮਨਮੋਹਨ ਸਿੰਘ ਵਾਸੀ ਮੱਖਣਪੁਰ ਮੀਰਾਂ ਸਾਹਿਬ ਆਰ. ਐਸ. ਪੁਰਾ ਵਜੋਂ ਹੋਈ | ਪੁਲਿਸ ਥਾਣਾ ਆਰ. ਐਸ. ਪੁਰਾ ਵਿਖੇ ਇਸ ਸਬੰਧ ਵਿਚ ਪੁਲਿਸ ਨੇ ਪਰਚਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ | ਐਸ. ਐਚ. ਓ. ਬਿਸ਼ਨੇਸ਼ ਕੁਮਾਰ ਨੇ ਦੱਸਿਆ ਕਿ ਲੜਕਾ ਖ਼ੁਦ ਨਸ਼ਾ ਵੀ ਕਰਦਾ ਹੈ ਅਤੇ ਨਸ਼ੇ ਦਾ ਵਪਾਰ ਵੀ ਕਰ ਰਿਹਾ ਹੈ |

ਲੜਕੀ ਨੂੰ ਵਰਗਲਾ ਕੇ ਲਿਜਾਉਣ ਵਾਲਾ ਮੁਲਜ਼ਮ 1 ਦਿਨ ਦੇ ਪੁਲਿਸ ਰਿਮਾਂਡ 'ਤੇ

ਖਰੜ, 11 ਅਕਤੂਬਰ (ਗੁਰਮੁੱਖ ਸਿੰਘ ਮਾਨ)-ਖਰੜ ਦੀ ਅਦਾਲਤ ਵਲੋਂ ਇਕ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗਲਾ ਕੇ ਲਿਜਾਉਣ ਦੇ ਦੋਸ਼ ਹੇਠ ਥਾਣਾ ਸਦਰ ਦੀ ਪੁਲਿਸ ਵਲੋਂ ਗਿ੍ਫ਼ਤਾਰ ਕੀਤੇ ਗਏ ਕਥਿਤ ਦੋਸ਼ੀ ਹਰਪ੍ਰੀਤ ਸਿੰਘ ਨੂੰ 1 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਣ ਦੇ ...

ਪੂਰੀ ਖ਼ਬਰ »

ਰੇਤ ਦੇ ਭਰੇ ਟਿੱਪਰ ਸਮੇਤ ਚਾਲਕ ਕਾਬੂ

ਲਾਲੜੂ, 11 ਅਕਤੂਬਰ (ਰਾਜਬੀਰ ਸਿੰਘ)-ਹੰਡੇਸਰਾ ਪੁਲਿਸ ਨੇ ਨਾਕਾਬੰਦੀ ਦੌਰਾਨ ਨਾਜਾਇਜ਼ ਮਾਈਨਿੰਗ ਦੇ ਦੋਸ਼ ਹੇਠ ਇਕ ਚਾਲਕ ਨੂੰ ਰੇਤ ਦੇ ਭਰੇ ਟਿੱਪਰ ਸਮੇਤ ਕਾਬੂ ਕੀਤਾ ਹੈ | ਏ. ਐੱਸ. ਆਈ. ਸੁਲੱਖਣ ਸਿੰਘ ਨੇ ਦੱਸਿਆ ਕਿ ਉਨ੍ਹਾਂ ਪੁਲਿਸ ਪਾਰਟੀ ਸਮੇਤ ਬੱਸ ਅੱਡਾ ਚੌਕ ...

ਪੂਰੀ ਖ਼ਬਰ »

ਖਰੜ ਫਲਾਈਓਵਰ ਦੀ ਉਸਾਰੀ ਕਾਰਨ ਡੀ.ਸੀ ਵਲੋਂ ਆਵਾਜਾਈ ਦੇ ਬਦਲਵੇਂ ਰੂਟਾਂ ਸਬੰਧੀ ਹੁਕਮ ਜਾਰੀ

ਐੱਸ. ਏ. ਐੱਸ. ਨਗਰ, 11 ਅਕਤੂਬਰ (ਕੇ. ਐੱਸ. ਰਾਣਾ)-ਕੌਮੀ ਮਾਰਗ-21 ਸਥਿਤ ਗੋਪਾਲ ਸਵੀਟਸ ਚੌਕ ਤੋਂ ਖਾਨਪੁਰ ਚੌਕ ਤੱਕ ਤੇ ਲਾਂਡਰਾਂ ਖਰੜ ਰੋਡ ਸਥਿਤ ਸਵਰਾਜ ਫੈਕਟਰੀ ਤੋਂ ਖਾਨਪੁਰ ਚੌਕ ਤੱਕ ਭਾਰੀ ਵਾਹਨਾਂ ਜਿਵੇਂ ਕਿ ਕੈਂਟਰ, ਟਰੱਕ, ਟਰਾਲੇ ਅਤੇ ਟਰੈਕਟਰ-ਟਰਾਲੀ ਆਦਿ (ਸਿਵਾਏ ...

ਪੂਰੀ ਖ਼ਬਰ »

ਊਨਾ 'ਚ ਦੀਵਾਰਾਾ 'ਤੇ ਪ੍ਰਧਾਨ ਮੰਤਰੀ ਿਖ਼ਲਾਫ਼ ਲਿਖੀਆਂ ਇਤਰਾਜ਼ਯੋਗ ਟਿੱਪਣੀਆਂ

ਊਨਾ,11 ਅਕਤੂਬਰ (ਹਰਪਾਲ ਸਿੰਘ ਕੋਟਲਾ)-ਸਿਰਮੌਰ, ਸੋਲਨ ਅਤੇ ਸ਼ਿਮਲਾ ਦੇ ਬਾਅਦ ਹੁਣ ਊਨਾ ਵਿਚ ਵੀ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੇ ਖਿਲਾਫ ਦੀਵਾਰਾਂ ਉੱਤੇ ਇਤਰਾਜ਼ਯੋਗ ਟਿੱਪਣੀਆਂ ਲਿਖਣ ਦਾ ਮਾਮਲਾ ਸਾਹਮਣੇ ਆਇਆ ਹੈ¢ ਇੱਥੇ ਦੇ ਮੁੱਖ ਪੁਲ ਦੀਆਂ ਦੀਵਾਰਾਂ ...

ਪੂਰੀ ਖ਼ਬਰ »

ਆਪਦਾ ਜ਼ੋਖ਼ਮ ਨਿਵੀਨੀਕਰਨ ਲਈ ਜਨ-ਜਾਗਰੂਕਤਾ ਅਭਿਆਨ ਤਹਿਤ ਮਾਕ ਡਰਿੱਲ ਕਰਵਾਈ

ਊਨਾ, 11 ਅਕਤੂਬਰ (ਗੁਰਪ੍ਰੀਤ ਸਿੰਘ ਸੇਠੀ)-ਹਿਮਾਚਲ ਪ੍ਰਦੇਸ਼ ਰਾਜ ਆਪਦਾ ਪ੍ਰਬੰਧਨ ਪ੍ਰਾਧਿਕਰਨ ਦੁਆਰਾ ਇਕ ਅਕਤੂਬਰ ਤੋਂ 13 ਅਕਤੂਬਰ ਤੱਕ ਆਪਦਾ ਜ਼ੋਖ਼ਮ ਨਿਊਨੀਕਰਨ ਹੇਤੂ ਰਾਜ ਵਿਆਪੀ ਜਨ-ਜਾਗਰੂਕਤਾ ਅਭਿਆਨ ਸਮਰਥ-2018 ਦਾ ਪ੍ਰਬੰਧ ਕੀਤਾ ਜਾ ਰਿਹਾ ਹੈ | ਇਸ ਅਭਿਆਨ ਦੇ ...

ਪੂਰੀ ਖ਼ਬਰ »

ਜੀ.ਕੇ. ਪ੍ਰਧਾਨਗੀ ਦੀ ਕੁਰਸੀ ਛੱਡਣ ਦਾ ਨਾਟਕ ਕਰ ਰਹੇ ਹਨ-ਇੰਦਰਮੋਹਨ ਸਿੰਘ

ਨਵੀਂ ਦਿੱਲੀ, 11 ਅਕਤੂਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਕਮੇਟੀ ਵਲੋਂ ਕੀਤੀ ਗਈ ਪ੍ਰੈੱਸ ਕਾਨਫ਼ਰੰਸ ਪ੍ਰਤੀ ਆਪਣੀ ਪ੍ਰਤੀਕਿਰਿਆ ਦਿੰਦੇ ਹੋਏ ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਸੀਨੀਅਰ ਮੀਤ ਪ੍ਰਧਾਨ ਇੰਦਰਮੋਹਨ ਸਿੰਘ ਦਾ ਕਹਿਣਾ ਹੈ ਕਿ ਦਿੱਲੀ ਕਮੇਟੀ ਦੇ ...

ਪੂਰੀ ਖ਼ਬਰ »

ਜੀ.ਕੇ. ਸਚਾਈ ਤੋਂ ਮੂੰਹ ਛੁਪਾਉਂੇਦੇ ਹੋਏ ਖੁਲਾਸਿਆਂ ਦਾ ਜਵਾਬ ਹਰਮੀਤ ਸਿੰਘ ਕਾਲਕਾ ਤੋਂ ਦਿਵਾ ਰਹੇ ਹਨ-ਗੁਰਮੀਤ ਸਿੰਘ ਸ਼ੰਟੀ

ਨਵੀਂ ਦਿੱਲੀ, 11 ਅਕਤੂਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਅਤੇ ਮੌਜੂਦਾ ਮੈਂਬਰ ਗੁਰਮੀਤ ਸਿੰਘ ਸ਼ੰਟੀ ਨੇ ਪ੍ਰੈੱਸ ਨੂੰ ਭੇਜੇ ਆਪਣੇ ਬਿਆਨ ਵਿਚ ਕਿਹਾ ਹੈ ਕਿ ਦਿੱਲੀ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ...

ਪੂਰੀ ਖ਼ਬਰ »

ਅਰਦਾਸ ਤੋਂ ਬਾਅਦ ਗੁ: ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਬੰਦ

ਕਮਲ ਸ਼ਰਮਾ ਦੇਹਰਾਦੂਨ, 11 ਅਕਤੂਬਰ - ਸਿੱਖਾਂ ਦੇ ਵਿਸ਼ਵ ਪ੍ਰਸਿੱਧ ਗੁਰਦੁਆਰੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਅੱਜ ਅਰਦਾਸ ਕਰਨ ਤੋਂ ਬਾਅਦ ਬੰਦ ਕਰ ਦਿੱਤੇ ਗਏ ਹਨ | ਪੰਜ ਪਿਆਰਿਆਂ ਦੀ ਅਗਵਾਈ 'ਚ ਢੋਲ-ਨਗਾਰਿਆਂ ਤੇ ਜੈਕਾਰਿਆਂ ਦੇ ਨਾਲ ਗੁਰੂ ਗ੍ਰੰਥ ਸਾਹਿਬ ਨੂੰ ...

ਪੂਰੀ ਖ਼ਬਰ »

ਕਾਂਗਰਸ ਵਲੋਂ ਭਾਜਪਾ ਸ਼ਾਸਤ ਨਿਗਮਾਂ 'ਤੇ ਕਨਵਰਜਨ ਚਾਰਜ ਦੇ ਨਾਂਅ 'ਤੇ ਕਰੋੜਾਂ ਰੁਪਏ ਦੇ ਭਿ੍ਸ਼ਟਾਚਾਰ ਦਾ ਦੋਸ਼

ਨਵੀਂ ਦਿੱਲੀ,11 ਅਕਤੂਬਰ (ਜਗਤਾਰ ਸਿੰਘ)-ਦਿੱਲੀ ਵਿਚ ਸੀਲਿੰਗ ਦੇ ਿਖ਼ਲਾਫ਼ ਦਿੱਲੀ ਕਾਂਗਰਸ ਦੁਆਰਾ ਚਲਾਏ ਜਾ ਰਹੇ ਨਿਆਂ ਯੁੱਧ ਅੰਦੋਲਨ ਦੇ ਸੰਯੋਜਕ ਮੁਕੇਸ਼ ਸ਼ਰਮਾ ਨੇ ਭਾਜਪਾ ਸ਼ਾਸਿਤ ਤਿੰਨੇ ਨਿਗਮਾਂ 'ਤੇ ਦਿੱਲੀ ਦੇ ਲੋਕਾਂ ਕੋਲੋਂ ਕਨਵਰਜਨ ਚਾਰਜ ਅਤੇ ਪਾਰਕਿੰਗ ...

ਪੂਰੀ ਖ਼ਬਰ »

ਸਤਨਾਮ ਸਿੰਘ ਗਿੱਲ ਵਲੋਂ ਘੱਟ ਗਿਣਤੀਆਂ ਕਮਿਸ਼ਨ ਦੇ ਮੈਂਬਰ ਰਾਏ ਨਾਲ ਮੁਲਾਕਾਤ

ਜਲੰਧਰ, 11 ਅਕਤੂਬਰ (ਜਸਪਾਲ ਸਿੰਘ)-ਘੱਟ ਗਿਣਤੀਆਂ ਭਾਈਚਾਰੇ ਦੇ ਹਿੱਤਾਂ ਦੀ ਰਖਵਾਲੀ ਦੀ ਵਕਾਲਤ ਕਰਦਿਆਂ ਘੱਟ ਗਿਣਤੀਆਂ ਲੋਕ ਭਲਾਈ ਸੰਸਥਾ ਦੇ ਮੁਖੀ ਸਤਨਾਮ ਸਿੰਘ ਗਿੱਲ ਵਲੋਂ ਘੱਟ ਗਿਣਤੀਆਂ ਕਮਿਸ਼ਨ ਦੇ ਮੈਂਬਰ ਮਨਜੀਤ ਸਿੰਘ ਰਾਏ ਨਾਲ ਵਿਸ਼ੇਸ਼ ਤੌਰ 'ਤੇ ਮੁਲਾਕਾਤ ...

ਪੂਰੀ ਖ਼ਬਰ »

ਮਾਤਾ ਹਰਕੀ ਦੇਵੀ ਕਾਲਜ ਆਫ਼ ਐਜੂਕੇਸ਼ਨ 'ਚ ਕਰਵਾਏ ਪ੍ਰਤੀਭਾ ਖੋਜ ਮੁਕਾਬਲੇ

ਕਾਲਾਂਵਾਲੀ, 11 ਅਕਤੂਬਰ (ਭੁਪਿੰਦਰ ਪੰਨੀਵਾਲੀਆ)-ਖੇਤਰ ਦੇ ਕਸਬਾ ਔਢਾਂ ਦੇ ਮਾਤਾ ਹਰਕੀ ਦੇਵੀ ਕਾਲਜ ਆਫ਼ ਐਜੂਕੇਸ਼ਨ ਵਿਚ ਬੀ.ਐਡ. ਦੀਆਂ ਵਿਦਿਆਰਥਣਾਂ ਦਾ ਟੈਲੇਂਟ ਸ਼ੋਅ ਕਰਵਾਇਆ ਗਿਆ | ਪ੍ਰੋਗਰਾਮ ਦੀ ਸ਼ੁਰੂਆਤ ਮਾਤਾ ਹਰਕੀ ਦੇਵੀ ਕਾਲਜ ਦੀ ਪ੍ਰਬੰਧਕ ਕਮੇਟੀ ਦੇ ...

ਪੂਰੀ ਖ਼ਬਰ »

ਮਨਜੀਤ ਸਿੰਘ ਜੀ. ਕੇ. ਵਲੋਂ ਕੀਤੇ ਗਏ ਕੰਮ ਸਰਨਾ ਤੇ ਸ਼ੰਟੀ ਬਰਦਾਸ਼ਤ ਨਹੀਂ ਕਰ ਰਹੇ-ਹਰਮੀਤ ਸਿੰਘ ਕਾਲਕਾ

ਨਵੀਂ ਦਿੱਲੀ, 11 ਅਕਤੂਬਰ (ਬਲਵਿੰਦਰ ਸਿੰਘ ਸੋਢੀ)-ਮਨਜੀਤ ਸਿੰਘ ਜੀ. ਕੇ. (ਪ੍ਰਧਾਨ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ) ਵਲੋਂ ਕੀਤੇ ਗਏ ਕੰਮ ਪਰਮਜੀਤ ਸਿੰਘ ਸਰਨਾ ਤੇ ਗੁਰਮੀਤ ਸਿੰਘ ਸ਼ੰਟੀ ਤੋਂ ਬਰਦਾਸ਼ਤ ਨਹੀਂ ਹੋ ਰਹੇ | ਉਹ ਦਿੱਲੀ ਕਮੇਟੀ 'ਤੇ ਕਈ ਤਰ੍ਹਾਂ ...

ਪੂਰੀ ਖ਼ਬਰ »

ਸ਼ਕਤੀਪੀਠ ਵਿਚ ਸ਼ਰਧਾਲੂਆਂ ਨੇ ਵੱਡੀ ਗਿਣਤੀ 'ਚ ਪੁੱਜ ਕੇ ਕੀਤੀ ਪੂਜਾ

ਕੁਰੂਕਸ਼ੇਤਰ, 11 ਅਕਤੂਬਰ (ਜਸਬੀਰ ਸਿੰਘ ਦੁੱਗਲ)-ਨਰਾਤੇ ਮਹੋਤਸਵ ਦੇ ਦੂਜੇ ਦਿਨ ਹਰਿਆਣਾ ਦੇ ਇਕੋਇਕ ਸ਼ਕਤੀਪੀਠ ਸ੍ਰੀਦੇਵੀ ਕੂਪ ਭੱਦਰਕਾਲੀ ਮੰਦਰ 'ਚ ਪੂਜਾ ਕਰਨ ਲਈ ਸ਼ਰਧਾਲੂਆਂ ਦੀ ਅਪਾਰ ਭੀੜ ਲੱਗੀ ਰਹੀ | ਸ਼ਰਧਾਲੁਆਂ ਨੇ ਵੀਰਵਾਰ ਮੁੰਹ ਹਨੇਰੇ ਤੋਂ ਹੀ ਲਾਈਨਾਂ 'ਚ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX