ਤਾਜਾ ਖ਼ਬਰਾਂ


ਯਮੁਨਾ 'ਚ 2 ਵਿਦਿਆਰਥੀਆਂ ਦੇ ਡੁੱਬਣ ਨਾਲ ਮੌਤ
. . .  1 day ago
ਪੁਲਵਾਮਾ 'ਚ ਸੀ ਆਰ ਪੀ ਐਫ ਕੈਂਪ 'ਤੇ ਅੱਤਵਾਦੀਆਂ ਦਾ ਹਮਲਾ
. . .  1 day ago
ਇੰਡੋ-ਨੇਪਾਲ ਬਾਰਡਰ ਤੋਂ 50 ਲੱਖ ਦੀ ਹੈਰੋਇਨ ਨਾਲ 2 ਤਸਕਰ ਕਾਬੂ
. . .  1 day ago
ਅਫ਼ਗ਼ਾਨਿਸਤਾਨ: ਗੱਠਜੋੜ ਸੈਨਾ ਦੇ ਹਵਾਈ ਹਮਲੇ 'ਚ ਮਾਰੇ ਗਏ 13 ਅੱਤਵਾਦੀ
. . .  1 day ago
ਕਾਬੁਲ, 15 ਅਕਤੂਬਰ - ਅਫ਼ਗ਼ਾਨਿਸਤਾਨ ਦੇ ਦੱਖਣ-ਪੂਰਬੀ ਗਜਨੀ ਸੂਬੇ 'ਚ ਸੋਮਵਾਰ ਨੂੰ ਗੱਠਜੋੜ ਸੈਨਾ ਦੇ ਹਵਾਈ ਹਮਲਿਆਂ 'ਚ ਘੱਟ ਤੋਂ ਘੱਟ 13 ਅੱਤਵਾਦੀ ਮਾਰੇ ਗਏ । ਇਹ ਜਾਣਕਾਰੀ ਅਫ਼ਗਾਨੀ ਰੱਖਿਆ ਮੰਤਰਾਲੇ ਦੇ ਸੂਤਰਾਂ ਵੱਲੋਂ ਦਿੱਤੀ ਗਈ....
10 ਕਿੱਲੋ ਅਫ਼ੀਮ ਸਮੇਤ ਦੋ ਕਾਬੂ
. . .  1 day ago
ਰਾਏਕੋਟ, 15 ਅਕਤੂਬਰ (ਨਾਮਪ੍ਰੀਤ ਸਿੰਘ ਗੋਗੀ, ਸੁਸ਼ੀਲ) - ਪੁਲਿਸ ਜ਼ਿਲ੍ਹਾ ਲੁਧਿਆਣਾ ਵੱਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਰਾਏਕੋਟ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਹਾਸਲ ਹੋਈ ਜਦੋਂ ਥਾਨਾ ਸਦਰ ਰਾਏਕੋਟ ਦੀ ਪੁਲਿਸ ਨੇ ਦੋ ਵਿਅਕਤੀਆਂ ਨੂੰ 10 ਕਿੱਲੋ ....
ਰੂਸ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  1 day ago
ਮਾਸਕੋ, 15 ਅਕਤੂਬਰ - ਰੂਸ ਦੇ ਪੂਰਬੀ ਤਟ 'ਤੇ ਅੱਜ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਸਕੇਲ 'ਤੇ ਇਸ ਭੂਚਾਲ ਦੀ ਤੀਬਰਤਾ 5.8 ਮਾਪੀ ਗਈ ਹੈ। ਹਾਲਾਂਕਿ ਇਸ ਭੂਚਾਲ ਕਾਰਨ ਕਿਸੇ ਤਰ੍ਹਾਂ ਦੇ ਜਾਨੀ ਮਾਲੀ ਨੁਕਸਾਨ ਦੀ ਕੋਈ ਖ਼ਬਰ ਨਹੀਂ....
ਕੋਲਕਾਤਾ 'ਚ ਕੈਮੀਕਲ ਫ਼ੈਕਟਰੀ ਨੂੰ ਲੱਗੀ ਭਿਆਨਕ ਅੱਗ
. . .  1 day ago
ਬੈਂਗਲੁਰੂ, 15 ਅਕਤੂਬਰ - ਕੋਲਕਾਤਾ ਦੇ ਟਾਂਗਰਾ ਇਲਾਕੇ 'ਚ ਕੈਮੀਕਲ ਫ਼ੈਕਟਰੀ ਨੂੰ ਭਿਆਨਕ ਅੱਗ ਲੱਗਣ ਦੀ ਖ਼ਬਰ ਹੈ । ਮੌਕੇ 'ਤੋ ਪਹੁੰਚੀਆਂ ਅੱਗ ਬੁਝਾਊ ਦਸਤੇ ਦੀਆਂ ਤਿੰਨ ਗੱਡੀਆਂ ਵੱਲੋਂ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਫਿਲਹਾਲ ਕਿਸੇ ਜਾਨੀ ....
ਉਤਰਾਖੰਡ : ਨਗਰ ਨਿਗਮ ਚੋਣਾਂ ਦਾ ਐਲਾਨ
. . .  1 day ago
ਦੇਹਰਾਦੂਨ, 15 ਅਕਤੂਬਰ - ਉਤਰਾਖੰਡ 'ਚ ਨਗਰ ਨਿਗਮ ਦੀਆਂ ਚੋਣਾਂ ਦੀ ਤਾਰੀਕ ਦਾ ਐਲਾਨ ਹੋ ਚੁੱਕਾ ਹੈ। 18 ਨਵੰਬਰ ਨੂੰ ਇਨ੍ਹਾਂ ਚੋਣਾਂ ਲਈ ਵੋਟਿੰਗ ਹੋਵੇਗੀ ਅਤੇ 20 ਨਵੰਬਰ ਨੂੰ ਨਤੀਜੇ ਐਲਾਨੇ ਜਾਣਗੇ। ਜਾਣਕਾਰੀ ਲਈ ਦੱਸ ਦੇਈਏ ਕਿ 92 'ਚੋਂ 84 ਨਗਰ ...
ਮੰਤਰੀ ਸਿੰਗਲਾ ਨੇ ਹਲਕਾ ਰਾਏਕੋਟ ਦੀਆਂ ਦੋ ਸੜਕਾਂ ਦੀ ਮੁਰੰਮਤ ਦੇ ਕੰਮਾਂ ਦਾ ਰੱਖਿਆ ਨੀਂਹ ਪੱਥਰ
. . .  1 day ago
ਰਾਏਕੋਟ, 15 ਅਕਤੂਬਰ (ਨਾਮ ਪ੍ਰੀਤ ਸਿੰਘ ਗੋਗੀ, ਸੁਸ਼ੀਲ) - ਹਲਕਾ ਰਾਏਕੋਟ ਦੀਆਂ ਦੋ ਮਹੱਤਵਪੂਰਨ ਸੜਕਾਂ ਰਾਏਕੋਟ ਤੋਂ ਜਗਰਾਉਂ ਅਤੇ ਹਲਵਾਰਾ ਤੋਂ ਪੱਖੋਵਾਲ ਤੱਕ ਦਾ ਨਿਰਮਾਣ ਕਾਰਜ ਅੱਜ ਲੋਕ ਨਿਰਮਾਣ ਅਤੇ ਸੂਚਨਾ ਤਕਨਾਲੋਜੀ ਮੰਤਰੀ ਵਿਜੈ ਇੰਦਰਾ ਸਿੰਗਲਾ....
ਭਾਜਪਾ ਦਾ ਅਸਲ ਨਾਅਰਾ 'ਬੇਟੀ ਪੜ੍ਹਾਓ ਤੇ ਬੇਟੀ ਨੂੰ ਭਾਜਪਾ ਦੇ ਐੱਮ. ਐੱਲ. ਏ. ਤੋਂ ਬਚਾਓ' ਹੋਣਾ ਚਾਹੀਦੈ- ਰਾਹੁਲ
. . .  1 day ago
ਭੋਪਾਲ, 15 ਅਕਤੂਬਰ- ਮੱਧ ਪ੍ਰਦੇਸ਼ 'ਚ ਵਿਧਾਨ ਸਭਾ ਚੋਣਾਂ ਦੇ ਪ੍ਰਚਾਰ 'ਤੇ ਨਿਕਲੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਤਿੱਖਾ ਹਮਲਾ ਬੋਲਿਆ। ਰਾਹੁਲ ਨੇ ਕਿਹਾ ਕਿ ਮੋਦੀ ਦੇ ਦਿਲ 'ਚ ਦੱਬੇ-ਕੁਚਲੇ ਲੋਕਾਂ ਲਈ ਥਾਂ ਨਹੀਂ ਹੈ। ਉਹ...
ਦਿੱਲੀ ਹਾਈਕੋਰਟ ਨੇ ਦਿੱਤੇ ਤਿਹਾੜ ਜੇਲ੍ਹ 'ਚ ਸੀ.ਸੀ.ਟੀ.ਵੀ. ਕੈਮਰੇ ਲਗਾਉਣ ਦੇ ਹੁਕਮ
. . .  1 day ago
ਨਵੀਂ ਦਿੱਲੀ, 15 ਅਕਤੂਬਰ - ਦਿੱਲੀ ਹਾਈਕੋਰਟ ਨੇ ਤਿਹਾੜ ਜੇਲ੍ਹ 'ਚ ਸੀ.ਸੀ.ਟੀ.ਵੀ. ਕੈਮਰੇ ਲਗਾਉਣ ਦੇ ਹੁਕਮ ਦਿੱਤੇ ਹਨ। ਇਸ ਸੰਬੰਧੀ ਹਾਈਕੋਰਟ ਨੇ ਤਿਹਾੜ ਜੇਲ੍ਹ ਦੇ ਡੀ.ਜੀ. ਅਤੇ ਪੀ.ਡਬਲਯੂ.ਡੀ. ਦੇ ਸਕੱਤਰ ਨੂੰ ਕੈਮਰਿਆਂ ਨੂੰ ਲਗਾਉਣ ਸੰਬੰਧੀ ਇਕ ਬੈਠਕ ਕਰਨ....
ਜੰਮੂ-ਕਸ਼ਮੀਰ 'ਚ ਪੁਲਿਸ ਕਰਮਚਾਰੀਆਂ ਤੋਂ ਬੰਦੂਕਾਂ ਖੋਹ ਕੇ ਫ਼ਰਾਰ ਹੋਏ ਅੱਤਵਾਦੀ
. . .  1 day ago
ਸ੍ਰੀਨਗਰ, 15 ਅਕਤੂਬਰ- ਜੰਮੂ-ਕਸ਼ਮੀਰ ਦੇ ਬਡਗਾਮ ਜ਼ਿਲ੍ਹੇ 'ਚ ਸ਼ੱਕੀ ਅੱਤਵਾਦੀ ਇੱਕ ਸੇਵਾ ਮੁਕਤ ਪੁਲਿਸ ਕਰਮਚਾਰੀ ਦੀ ਸੁਰੱਖਿਆ 'ਚ ਤਾਇਨਾਤ ਪੁਲਿਸ ਕਰਮਚਾਰੀਆਂ ਤੋਂ ਦੋ ਬੰਦੂਕਾਂ ਖੋਹ ਕੇ ਫ਼ਰਾਰ ਹੋ ਗਏ। ਇੱਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਬੀਤੀ ਰਾਤ ....
ਪਰਾਲੀ ਮਾਮਲੇ 'ਤੇ ਬੋਲੇ ਕੈਪਟਨ- ਕਿਸਾਨਾਂ ਨੂੰ ਮੁਆਵਜ਼ਾ ਦੇਣ ਦੀ ਅਪੀਲ ਦਾ ਕੇਂਦਰ ਸਰਕਾਰ ਨਹੀਂ ਦੇ ਰਹੀ ਕੋਈ ਜਵਾਬ
. . .  1 day ago
ਚੰਡੀਗੜ੍ਹ, 15 ਅਕਤੂਬਰ- ਪੰਜਾਬ 'ਚ ਪਰਾਲੀ ਸਾੜਨ ਦੇ ਮੁੱਦੇ 'ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਪਰਾਲੀ ਸਾੜਨ ਵਾਲੇ ਕਿਸਾਨਾਂ ਵਿਰੁੱਧ ਕਾਰਵਾਈ ਲਈ ਉਹ ਕਾਨੂੰਨੀ ਤੌਰ 'ਤੇ ਬੱਝੇ ਹੋਏ ਹਨ। ਉਨ੍ਹਾਂ ਕਿਹਾ ਕਿ ਪਰਾਲੀ ਦੇ ਸੜਨ ਕਾਰਨ ਪੈਦਾ ਹੋਣ ਵਾਲੀ...
ਸ਼ਰਾਬ ਦੀ ਫੈਕਟਰੀ 'ਚ ਧਮਾਕੇ ਕਾਰਨ ਇੱਕ ਦੀ ਮੌਤ, ਇੱਕ ਜ਼ਖ਼ਮੀ
. . .  1 day ago
ਦਸੂਹਾ, 15 ਅਕਤੂਬਰ (ਚੰਦਨ ਕੌਸ਼ਲ)- ਏ. ਬੀ. ਸ਼ੂਗਰ ਮਿੱਲ ਦਸੂਹਾ ਵਿਖੇ ਅੱਜ ਸ਼ਰਾਬ ਦੀ ਇੱਕ ਫੈਕਟਰੀ ਦੇ ਬਾਇਲਰ 'ਚ ਅਚਾਨਕ ਧਮਾਕਾ ਹੋ ਗਿਆ। ਇਸ ਹਾਦਸੇ 'ਚ ਇੱਕ ਵਿਅਕਤੀ ਦੀ ਮੌਤ ਹੋ ਗਈ, ਜਦਕਿ ਇੱਕ ਹੋਰ ਜ਼ਖ਼ਮੀ ਹੋ ਗਿਆ। ਧਮਾਕਾ ਕਿਸ ਤਰ੍ਹਾਂ ਦਾ ਹੋਇਆ...
ਉੱਤਰ ਪ੍ਰਦੇਸ਼ 'ਚ ਵਾਪਰੇ ਦਰਦਨਾਕ ਸੜਕ ਹਾਦਸੇ 'ਚ ਚਾਰ ਦੀ ਮੌਤ
. . .  1 day ago
ਲਖਨਊ, 15 ਅਕਤੂਬਰ- ਉੱਤਰ ਪ੍ਰਦੇਸ਼ 'ਚ ਆਗਰਾ-ਲਖਨਊ ਐਕਸਪ੍ਰੈੱਸਵੇਅ 'ਤੇ ਅੱਜ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ 'ਚ ਚਾਰ ਲੋਕਾਂ ਦੀ ਮੌਤ ਹੋ ਗਈ। ਉੱਥੇ ਹੀ ਇਸ ਹਾਦਸੇ 'ਚ ਪੰਜ ਲੋਕ ਜ਼ਖ਼ਮੀ ਵੀ ਹੋਏ ਹਨ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ 'ਚ ਦਾਖ਼ਲ....
ਕੈਪਟਨ ਨੇ ਪੰਜਾਬ 'ਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਘਟਾਉਣ ਤੋਂ ਕੀਤਾ ਇਨਕਾਰ
. . .  1 day ago
ਲੁਟੇਰਿਆਂ ਨੇ ਦਿਨ-ਦਿਹਾੜੇ ਮੈਨੇਜਰ ਨੂੰ ਗੋਲੀ ਮਾਰ ਕੇ ਲੁੱਟੇ ਲੱਖਾਂ ਰੁਪਏ
. . .  1 day ago
ਕਸ਼ਮੀਰੀ ਵਿਦਿਆਰਥੀਆਂ ਦਾ ਅਲੀਗੜ੍ਹ ਮੁਸਲਿਮ ਯੂਨੀਵਰਸਿਟੀ ਨੂੰ ਛੱਡਣਾ ਮੰਦਭਾਗਾ - ਓਵੈਸੀ
. . .  1 day ago
ਆਉਂਦੇ ਵਿਧਾਨ ਸਭਾ ਸੈਸ਼ਨ 'ਚ ਅਧਿਆਪਕਾਂ ਦੇ ਮਸਲੇ 'ਤੇ ਕੀਤਾ ਜਾਵੇਗਾ ਵਿਚਾਰ-ਵਟਾਂਦਰਾ- ਕੈਪਟਨ
. . .  1 day ago
ਐੱਮ. ਜੇ. ਅਕਬਰ ਨੇ ਪ੍ਰਿਯਾ ਰਮਾਣੀ 'ਤੇ ਕੀਤਾ ਮਾਣਹਾਨੀ ਦਾ ਕੇਸ
. . .  1 day ago
ਪੰਜਾਬ ਦੇ ਸਟੇਟ ਐਵਾਰਡ ਪ੍ਰਾਪਤ 40 ਅਧਿਆਪਕਾਂ ਨੂੰ ਇਕ ਸਾਲ ਬੀਤ ਜਾਣ ਦੇ ਬਾਵਜੂਦ ਨਹੀਂ ਮਿਲੀ ਇਨਾਮੀ ਰਾਸ਼ੀ
. . .  1 day ago
ਸਕੂਲੀ ਬੱਸ ਪਲਟਣ ਕਾਰਨ ਇੱਕ ਦੀ ਮੌਤ
. . .  1 day ago
ਨਗਰ ਕੌਂਸਲ ਰਾਏਕੋਟ ਦੇ ਪ੍ਰਧਾਨ ਦੀ ਬਰਖ਼ਾਸਤਗੀ ਮਾਮਲੇ 'ਚ ਹਾਈਕੋਰਟ ਵੱਲੋਂ ਰੋਕ
. . .  1 day ago
2032 ਓਲੰਪਿਕ ਖੇਡਾਂ ਦੀ ਮੇਜ਼ਬਾਨੀ ਲਈ ਉੱਤਰੀ ਕੋਰੀਆ ਅਤੇ ਦੱਖਣੀ ਕੋਰੀਆ ਵਿਚਾਲੇ ਹੋਵੇਗੀ ਮੁਲਾਕਾਤ
. . .  1 day ago
ਕੱਲ੍ਹ ਹੋਵੇਗੀ ਆਮ ਆਦਮੀ ਪਾਰਟੀ ਦੀ ਕੋਰ ਕਮੇਟੀ ਦੀ ਬੈਠਕ
. . .  1 day ago
ਉੜੀਸਾ 'ਚ ਨਿਰਮਾਣ ਅਧੀਨ ਪੁਲ ਦੇ ਢਹਿ ਢੇਰੀ ਹੋਣ ਕਾਰਨ 14 ਮਜ਼ਦੂਰ ਜ਼ਖਮੀ
. . .  1 day ago
ਐੱਨ. ਆਈ. ਏ. ਵਲੋਂ ਖ਼ੁਲਾਸਾ, ਹਾਫ਼ਿਜ਼ ਸਈਦ ਦੇ ਪੈਸੇ ਨਾਲ ਹਰਿਆਣਾ 'ਚ ਬਣੀ ਮਸਜਿਦ
. . .  1 day ago
ਸਤੰਬਰ 'ਚ 5.13 ਫ਼ੀਸਦੀ 'ਤੇ ਪਹੁੰਚੀ ਮੁਦਰਾਸਫੀਤੀ ਦਰ
. . .  1 day ago
ਉਤਰਾਖੰਡ 'ਚ ਵਾਪਰੇ ਭਿਆਨਕ ਸੜਕ ਹਾਦਸੇ 'ਚ 4 ਲੋਕਾਂ ਦੀ ਮੌਤ
. . .  1 day ago
ਕੈਪਟਨ ਵੱਲੋਂ ਗੁਰੂ ਨਗਰੀ 'ਚ 5 ਪੁਲਾਂ ਤੇ ਖੇਡ ਅਕੈਡਮੀ ਦੇ ਨਿਰਮਾਣ ਕਾਰਜਾਂ ਦਾ ਉਦਘਾਟਨ
. . .  1 day ago
ਪਟਿਆਲਾ : ਭੁੱਖ ਹੜਤਾਲ 'ਤੇ ਬੈਠੀ ਅਧਿਆਪਕਾਂ ਦੀ ਵਿਗੜੀ ਹਾਲਤ, ਹਸਪਤਾਲ 'ਚ ਦਾਖਲ
. . .  1 day ago
ਭਾਰਤੀ ਖੇਤਰ 'ਚ ਦਾਖ਼ਲ ਹੋਏ ਫੌਜੀ ਚੀਨੀ
. . .  1 day ago
ਪਟਿਆਲਾ ਵਿਖੇ ਅਧਿਆਪਕਾਂ ਵੱਲੋਂ ਲਾਏ ਪੱਕੇ ਮੋਰਚੇ ਨੂੰ ਸਮਰਥਨ ਦੇਣ ਪਹੁੰਚੇ ਸੁਰਜੀਤ ਸਿੰਘ ਰੱਖੜਾ
. . .  1 day ago
ਸੜਕ ਹਾਦਸੇ 'ਚ 2 ਨੌਜਵਾਨਾਂ ਦੀ ਮੌਤ
. . .  1 day ago
ਭਾਰਤੀ ਕਿਸਾਨ ਯੂਨੀਅਨ ਵਲੋਂ 21 ਅਕਤੂਬਰ ਨੂੰ ਅਧਿਆਪਕਾਂ ਦੀ ਹੋਣ ਵਾਲੀ ਰੈਲੀ 'ਚ ਪੂਰਨ ਸਾਥ ਦੇਣ ਦਾ ਐਲਾਨ
. . .  1 day ago
ਫਲਾਈਓਵਰਾਂ ਅਤੇ ਸਪੋਰਟਸ ਅਕੈਡਮੀ ਦਾ ਉਦਘਾਟਨ ਕਰਨ ਲਈ ਅੰਮ੍ਰਿਤਸਰ ਪਹੁੰਚੇ ਕੈਪਟਨ
. . .  1 day ago
ਕੱਲ੍ਹ ਤੋਂ ਸਵੇਰੇ 9 ਵਜੇ ਖੁੱਲ੍ਹਣਗੇ ਪੰਜਾਬ ਦੇ ਸਿਹਤ ਕੇਂਦਰ
. . .  1 day ago
ਕੈਨੇਡਾ 'ਚ ਵਾਪਰੇ ਸੜਕ ਹਾਦਸੇ 'ਚ ਪੰਜਾਬੀ ਨੌਜਵਾਨ ਦੀ ਮੌਤ
. . .  1 day ago
ਝਾਰਖੰਡ ਕੋਲਾ ਘਪਲਾ ਮਾਮਲਾ : ਨਵੀਨ ਜਿੰਦਲ ਸਮੇਤ 14 ਲੋਕਾਂ ਨੂੰ ਮਿਲੀ ਜ਼ਮਾਨਤ
. . .  1 day ago
ਨਨ ਜਬਰ ਜਨਾਹ ਮਾਮਲਾ : ਫਰੈਂਕੋ ਮੁਲੱਕਲ ਨੂੰ ਮਿਲੀ ਜ਼ਮਾਨਤ
. . .  1 day ago
ਏਅਰ ਇੰਡੀਆ ਦੀ ਉਡਾਣ 'ਚ ਵਾਪਰਿਆ ਹਾਦਸਾ, ਦਰਵਾਜ਼ਾ ਬੰਦ ਕਰਦੇ ਸਮੇਂ ਜਹਾਜ਼ 'ਚੋਂ ਡਿੱਗੀ ਏਅਰ ਹੋਸਟਸ
. . .  1 day ago
ਡਾਲਰ ਦੇ ਮੁਕਾਬਲੇ ਰੁਪਏ 'ਚ ਕਮਜ਼ੋਰੀ ਜਾਰੀ, 73.80 ਦੇ ਪੱਧਰ 'ਤੇ ਖੁੱਲ੍ਹਿਆ
. . .  1 day ago
ਗੁਜਰਾਤ ਦੇ ਮੁੱਖ ਮੰਤਰੀ ਰੁਪਾਣੀ ਨੇ ਯੋਗੀ ਨਾਲ ਕੀਤੀ ਮੁਲਾਕਾਤ
. . .  1 day ago
ਅਮਿਤਾਭ ਚੌਧਰੀ ਕਰਨਗੇ ਆਈ.ਸੀ.ਸੀ ਮੀਟਿੰਗ 'ਚ ਭਾਰਤ ਦੀ ਅਗਵਾਈ
. . .  1 day ago
ਪੱਤਰਕਾਰ 'ਤੇ ਹਮਲਾ ਕਰਨ ਵਾਲੇ 4 ਦੋਸ਼ੀ ਗ੍ਰਿਫ਼ਤਾਰ
. . .  1 day ago
ਸੋਨੇ ਦੇ 2 ਕਿੱਲੋ ਗਹਿਣਿਆਂ ਸਮੇਤ ਤਸਕਰ ਗ੍ਰਿਫ਼ਤਾਰ
. . .  1 day ago
ਪ੍ਰਧਾਨ ਮੰਤਰੀ ਗਲੋਬਲ ਤੇਲ ਤੇ ਗੈਸ ਕੰਪਨੀ ਦੇ ਸੀ.ਈ.ਓਜ਼ ਨਾਲ ਕਰਨਗੇ ਮੀਟਿੰਗ
. . .  1 day ago
ਰਾਹੁਲ ਗਾਂਧੀ ਅੱਜ ਤੋਂ ਦੋ ਦਿਨ ਮੱਧ ਪ੍ਰਦੇਸ਼ ਦੌਰੇ 'ਤੇ
. . .  1 day ago
ਦਮਦਮ ਧਮਾਕਾ ਮਾਮਲੇ 'ਚ ਮ੍ਰਿਤਕਾਂ ਦੀ ਗਿਣਤੀ ਹੋਈ ਤਿੰਨ
. . .  1 day ago
ਪੰਜਾਬ 'ਚ ਅਧਿਆਪਕ ਅੱਜ ਡਿਊਟੀ ਦੌਰਾਨ ਲਗਾਉਣਗੇ ਕਾਲੇ ਬਿੱਲੇ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 26 ਅੱਸੂ ਸੰਮਤ 550
ਿਵਚਾਰ ਪ੍ਰਵਾਹ: ਲੋਕਤੰਤਰ ਵਿਚ ਫ਼ਰਜ਼ਾਂ ਦੀ ਪਾਲਣਾ ਜ਼ਿਆਦਾ ਜ਼ਰੂਰੀ ਹੈ। -ਅਚਾਰੀਆ ਨਰਿੰਦਰ ਦੇਵ

ਰੂਪਨਗਰ

ਨੂਰਪੁਰ ਬੇਦੀ ਇਲਾਕੇ 'ਚ ਗੜੇਮਾਰੀ ਤੇ ਝੱਖੜ ਨਾਲ ਸੈਂਕੜੇ ਏਕੜ ਝੋਨੇ ਦੀ ਫ਼ਸਲ ਹੋਈ ਤਬਾਹ

ਨੂਰਪੁਰ ਬੇਦੀ, 11 ਅਕਤੂਬਰ (ਹਰਦੀਪ ਸਿੰਘ ਢੀਂਡਸਾ)-ਨੂਰਪੁਰ ਬੇਦੀ ਇਲਾਕੇ ਵਿਚ ਅੱਜ ਸਵੇਰੇ ਤੜਕਸਾਰ ਚੱਲੀ ਤੇਜ਼ ਹਨੇਰੀ ਅਤੇ ਪਈ ਗੜੇਮਾਰੀ ਕਾਰਨ ਕਿਸਾਨਾਂ ਦੀ ਪੁੱਤਾਂ ਵਾਂਗ ਪਾਲੀ ਸੈਂਕੜੇ ਏਕੜ ਝੋਨੇ ਦੀ ਫ਼ਸਲ ਮਿੰਟਾਂ ਵਿਚ ਹੀ ਬਰਬਾਦ ਹੋ ਗਈ | ਇਲਾਕੇ ਦੇ ਪਿੰਡ ਬਿੱਲਪੁਰ, ਮੋਠਾਪੁਰ, ਰੌਲੀ, ਝਿੰਜੜੀ, ਮੁਕਾਰੀ, ਅਸਮਾਨਪੁਰ, ਸੈਣੀਮਾਜਰਾ, ਨੂਰਪੁਰ ਬੇਦੀ, ਮਵਾ, ਅਮਰਪੁਰ ਬੇਲਾ, ਸਸਕੌਰ, ਚਨੌਲੀ, ਖੇੜੀ ਅਤੇ ਗੋਬਿੰਦਪੁਰ ਬੇਲਾ ਸਮੇਤ ਦਰਜਨਾਂ ਪਿੰਡਾਂ ਵਿਚ ਝੋਨੇ ਦੀ ਫ਼ਸਲ ਨੂੰ ਭਾਰੀ ਨੁਕਸਾਨ ਪੁੱਜਿਆ ਹੈ | ਬਿੱਲਪੁਰ ਦੇ ਕਿਸਾਨ ਜਸਵੀਰ ਸਿੰਘ, ਗੁਰਦਿਆਲ ਸਿੰਘ, ਜੀਤ ਸਿੰਘ, ਮਹਿੰਦਰ ਸਿੰਘ, ਸ਼ਿੰਗਾਰਾ ਸਿੰਘ, ਮੋਠਾਪੁਰ ਦੇ ਕਿਸਾਨ ਅਵਤਾਰ ਸਿੰਘ, ਕਰਨੈਲ ਸਿੰਘ, ਕੁਲਦੀਪ ਸਿੰਘ, ਗੁਰਜੀਤ ਸਿੰਘ ਅਤੇ ਅਮਰ ਸਿੰਘ ਤੋਂ ਇਲਾਵਾ ਅਮਰਪੁਰ ਬੇਲਾ ਦੇ ਕਿਸਾਨ ਭਜਨ ਸਿੰਘ, ਭੁਪਿੰਦਰ ਸਿੰਘ, ਰਣਜੀਤ ਸਿੰਘ, ਜਸਵੰਤ ਸਿੰਘ ਅਤੇ ਸਰਵਣ ਸਿੰਘ ਆਦਿ ਨੇ ਦੱਸਿਆ ਕਿ ਉਨ੍ਹਾਂ ਦੀ ਸਾਰੀ ਦੀ ਸਾਰੀ ਝੋਨੇ ਦੀ ਫ਼ਸਲ ਬਰਬਾਦ ਹੋ ਗਈ ਹੈ | ਕਿਸਾਨਾਂ ਨੇ ਦੱਸਿਆ ਕਿ ਤੇਜ਼ ਝੱਖੜ ਤੇ ਗੜੇਮਾਰੀ ਨੇ ਉਨ੍ਹਾਂ ਦੀ ਕੱਟਣ ਕਿਨਾਰੇ ਆਈ ਫ਼ਸਲ ਨੂੰ ਬਰਬਾਦ ਕਰ ਦਿੱਤਾ ਹੈ | ਜਿਸ ਨਾਲ ਉਨ੍ਹਾਂ ਦੇ ਸੁਪਨਿਆਂ 'ਤੇ ਪਾਣੀ ਫਿਰ ਗਿਆ ਹੈ | ਲੋਕਾਂ ਨੇ ਦੱਸਿਆ ਕਿ ਉਨ੍ਹਾਂ ਦੀਆਂ ਜ਼ਿਆਦਾਤਰ ਝੋਨੇ ਦੀਆਂ ਫ਼ਸਲਾਂ ਢਹਿ-ਢੇਰੀ ਹੋ ਗਈਆਂ ਹਨ ਅਤੇ ਜਿਨ੍ਹਾਂ ਦੀਆਂ ਖੜ੍ਹੀਆਂ ਹਨ ਉਨ੍ਹਾਂ ਦੇ ਦਾਣੇ ਗੜਿਆਂ ਦੇ ਨਾਲ ਝੜ ਗਏ ਹਨ | ਕਿਸਾਨਾਂ ਦੱਸਿਆ ਕਿ ਉਨ੍ਹਾਂ ਦੀਆਂ ਫ਼ਸਲਾਂ ਦਾ ਵੱਡਾ ਨੁਕਸਾਨ ਹੋਇਆ | ਲੋਕਾਂ ਦੇ ਦੱਸਣ ਅਨੁਸਾਰ ਇਸ ਇਲਾਕੇ ਵਿਚ ਕੁਝ ਸਮਾਂ ਇੰਨੀ ਜ਼ਿਆਦਾ ਗੜੇਮਾਰੀ ਹੋਈ ਕਿ ਕਿਸਾਨਾਂ ਦੇ ਖੇਤ ਸਫ਼ੈਦ ਹੋ ਗਏ | ਕੁਝ ਕਿਸਾਨਾਂ ਨੇ ਦੱਸਿਆ ਕਿ ਉਨ੍ਹਾਂ ਨੇ ਕੱਲ੍ਹ ਹੀ ਆਪਣੀ ਫ਼ਸਲ ਕਟਾਈ ਸੀ ਅਤੇ ਅੱਜ ਝੋਨੇ ਦੀ ਝੜਾਈ ਕਰਨੀ ਸੀ ਪਰ ਮੀਂਹ ਅਤੇ ਗੜਿਆਂ ਨੇ ਉਨ੍ਹਾਂ ਦੀ ਫ਼ਸਲ ਨੂੰ ਬਰਬਾਦ ਕਰ ਦਿੱਤਾ | ਪਿੰਡ ਰੋਲੀ ਦੇ ਕਿਸਾਨਾਂ ਨੇ ਦੱਸਿਆ ਕਿ ਉਨ੍ਹਾਂ ਦੇ ਪਿੰਡ ਇੰਨੀ ਜ਼ਿਆਦਾ ਗੜੇਮਾਰੀ ਹੋਈ ਹੈ ਕਿ ਪਸ਼ੂਆਂ ਦੀਆਂ ਖੁਰਲੀਆਂ ਅਤੇ ਘਰਾਂ ਦੀਆਂ ਛੱਤਾਂ 'ਤੇ ਵੀ ਦੁਪਹਿਰ ਤੱਕ ਗੜਿਆਂ ਦੇ ਢੇਰ ਲੱਗੇ ਦਿਖਾਈ ਦਿੱਤੇ | ਕੁਝ ਕਿਸਾਨਾਂ ਨੇ ਭਰੇ ਮਨ ਨਾਲ ਦੱਸਿਆ ਕਿ ਉਨ੍ਹਾਂ ਦੀ ਛੇ ਮਹੀਨਿਆਂ ਦੀ ਕਮਾਈ ਮਿੱਟੀ ਵਿਚ ਮਿਲ ਗਈ | ਉਨ੍ਹਾਂ ਕਿਹਾ ਕਿ ਉਹ ਤਾਂ ਪਹਿਲਾਂ ਹੀ ਫ਼ਸਲਾਂ ਦੇ ਐਡਵਾਂਸ ਪੈਸੇ ਆੜਤੀਆਂ ਤੋਂ ਲੈ ਚੁੱਕੇ ਹਨ | ਕਿਸਾਨਾਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਗੜਿਆਂ ਨਾਲ ਹੋਈ ਝੋਨੇ ਦੀ ਫ਼ਸਲ ਦੀ ਵਿਸ਼ੇਸ਼ ਗਿਰਦਾਵਰੀ ਕਰਵਾ ਕੇ ਉਨ੍ਹਾਂ ਨੂੰ ਮੁਆਵਜ਼ਾ ਦਿੱਤਾ ਜਾਵੇ | ਇਸ ਸਬੰਧ ਵਿਚ ਸੰਪਰਕ ਕਰਨ 'ਤੇ ਨਾਇਬ ਤਹਿਸੀਲਦਾਰ ਨੂਰਪੁਰ ਬੇਦੀ ਜੋਗਿੰਦਰ ਸਿੰਘ ਨੇ ਦੱਸਿਆ ਕਿ ਸਰਕਾਰ ਦੇ ਆਦੇਸ਼ਾਂ 'ਤੇ ਹੀ ਵਿਸ਼ੇਸ਼ ਗਿਰਦਾਵਰੀ ਕਰਵਾਈ ਜਾ ਸਕਦੀ ਹੈ ਪਰ ਉਨ੍ਹਾਂ ਆਖਿਆ ਕਿ ਉਹ ਇਸ ਦੀ ਰਿਪੋਰਟ ਉੱਚ ਅਧਿਕਾਰੀਆਂ ਨੂੰ ਜ਼ਰੂਰ ਭੇਜਣਗੇ |
ਕਿਸਾਨਾਂ ਨੇ ਦਿੱਤਾ ਨਾਇਬ ਤਹਿਸੀਲਦਾਰ ਨੂੰ ਮੰਗ-ਪੱਤਰ
ਨੂਰਪੁਰ ਬੇਦੀ, (ਹਰਦੀਪ ਸਿੰਘ ਢੀਂਡਸਾ, ਰਾਜੇਸ਼ ਚੌਧਰੀ)-ਨੂਰਪੁਰ ਬੇਦੀ ਇਲਾਕੇ ਦੇ ਦਰਜਨਾਂ ਪਿੰਡਾਂ ਵਿਚ ਅੱਜ ਪਏ ਗੜੇਮਾਰੀ ਕਾਰਨ ਪੀੜਤ ਕਿਸਾਨਾਂ ਵਲੋਂ ਨਾਇਬ ਤਹਿਸੀਲਦਾਰ ਨੂਰਪੁਰ ਬੇਦੀ ਨੂੰ ਮੁਆਵਜ਼ੇ ਲਈ ਮੰਗ ਪੱਤਰ ਦਿੱਤਾ ਗਿਆ | ਇਸ ਮੌਕੇ ਵੱਖ-ਵੱਖ ਪਿੰਡਾਂ ਦੇ ਕਿਸਾਨਾਂ ਨੇ ਨਾਇਬ ਤਹਿਸੀਲਦਾਰ ਜੋਗਿੰਦਰ ਸਿੰਘ ਨੂੰ ਮੰਗ ਪੱਤਰ ਦੇ ਕੇ ਦੱਸਿਆ ਕਿ ਉਨ੍ਹਾਂ ਦੀਆਂ ਖੇਤਾਂ ਵਿਚ ਖੜ੍ਹੀਆਂ ਝੋਨੇ ਦੀਆਂ ਫ਼ਸਲਾਂ ਬੁਰੀ ਤਰ੍ਹਾਂ ਬਰਬਾਦ ਹੋ ਗਈਆਂ | ਉਨ੍ਹਾਂ ਦੱਸਿਆ ਕਿ ਕਈ ਕਿਸਾਨਾਂ ਦੀਆਂ ਤਾਂ ਸਾਰੀਆਂ ਦੀਆਂ ਸਾਰੀਆਂ ਫ਼ਸਲਾਂ ਹੀ ਨਸ਼ਟ ਹੋ ਗਈਆਂ ਹਨ | ਜਿਸ ਨਾਲ ਉਨ੍ਹਾਂ ਲਈ ਗੁਜ਼ਾਰਾ ਕਰਨ ਮੁਸ਼ਕਿਲ ਹੋ ਗਿਆ ਹੈ | ਕਿਸਾਨਾਂ ਨੇ ਦੱਸਿਆ ਕਿ ਨੂਰਪੁਰ ਬੇਦੀ ਇਲਾਕੇ ਵਿਚ 50 ਤੋਂ 60 ਫ਼ੀਸਦੀ ਕਿਸਾਨਾਂ ਦੀਆਂ ਫ਼ਸਲਾਂ ਬਰਬਾਦ ਹੋ ਗਈਆਂ ਹਨ | ਇਸ ਮੌਕੇ ਨਾਇਬ ਤਹਿਸੀਲਦਾਰ ਜੋਗਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਵਲੋਂ ਪਟਵਾਰੀਆਂ ਤੋਂ ਰਿਪੋਰਟ ਮੰਗੀ ਗਈ ਹੈ ਕਿ ਕਿਸ ਪਿੰਡ ਵਿਚ ਕਿੰਨਾ-ਕਿੰਨਾ ਨੁਕਸਾਨ ਹੋਇਆ ਹੈ | ਜਿਸ ਦੀ ਰਿਪੋਰਟ ਤਿਆਰ ਕਰਕੇ ਐਸ. ਡੀ. ਐਮ. ਸ੍ਰੀ ਅਨੰਦਪੁਰ ਸਾਹਿਬ ਨੂੰ ਭੇਜੀ ਜਾਵੇਗੀ | ਉਨ੍ਹਾਂ ਦੱਸਿਆ ਕਿ ਕਿਸਾਨਾਂ ਵਲੋਂ ਦਿੱਤੇ ਮੰਗ ਪੱਤਰ ਨੂੰ ਵੀ ਉੱਚ ਅਧਿਕਾਰੀਆਂ ਨੂੰ ਭੇਜਿਆ ਜਾ ਰਿਹਾ ਹੈ। ਇਸ ਮੌਕੇ ਕਿਸਾਨਾਂ ਵਿਚ ਸਰਪੰਚ ਰਣਜੀਤ ਸਿੰਘ ਮੋਠਾਪੁਰ, ਅਵਤਾਰ ਸਿੰਘ, ਕਰਨੈਲ ਸਿੰਘ, ਕੁਲਦੀਪ ਸਿੰਘ, ਗੁਰਜੀਤ ਸਿੰਘ, ਅਮਰ ਸਿੰਘ, ਭਜਨ ਸਿੰਘ, ਜਸਵੀਰ ਸਿੰਘ ਸਮੇਤ ਹੋਰ ਕਿਸਾਨ ਵੀ ਹਾਜ਼ਰ ਸਨ।
ਬਾਰਿਸ਼ ਕਾਰਨ ਕਿਸਾਨਾਂ ਦੀ ਫ਼ਸਲ ਦਾ ਨੁਕਸਾਨ
ਢੇਰ, (ਸ਼ਿਵ ਕੁਮਾਰ ਕਾਲੀਆ)-ਕੱਲ੍ਹ ਰਾਤ ਇਲਾਕੇ ਵਿਚ ਪਈ ਬਾਰਿਸ਼ ਅਤੇ ਹਨੇਰੀ ਝੱਖੜ ਨਾਲ ਕਿਸਾਨਾਂ ਦੀ ਫ਼ਸਲ ਦਾ ਭਾਰੀ ਨੁਕਸਾਨ ਹੋ ਗਿਆ ਹੈ। ਇਸ ਸਬੰਧ ਵਿਚ ਪਿੰਡ ਗੰਭੀਰਪੁਰ ਦੇ ਕਿਸਾਨ ਕਮਲ ਦੇਵ ਅਤੇ ਪਿੰਡ ਮਹੈਣ ਦੇ ਕਿਸਾਨ ਸੋਹਣ ਸਿੰਘ ਨੇ ਦੱਸਿਆ ਕਿ ਕੱਲ੍ਹ ਰਾਤ ਹੋਈ ਬਾਰਿਸ਼ ਅਤੇ ਝੱਖੜ ਕਾਰਨ ਉਨ੍ਹਾਂ ਦੀ ਝੋਨੇ ਦੀ ਫ਼ਸਲ ਕਾਫ਼ੀ ਖ਼ਰਾਬ ਹੋ ਗਈ ਖੇਤ ਦਾ ਕਾਫ਼ੀ ਹਿੱਸਾ ਲੰਮਾ ਪੈ ਗਿਆ ਹੈ। ਜਿਸ ਨਾਲ ਕਿ ਫ਼ਸਲ ਦੇ ਝਾੜ ਵਿਚ ਭਾਰੀ ਘਾਟ ਆਏਗੀ। ਉਨ੍ਹਾ ਕਿਹਾ ਕਿ ਜੇਕਰ ਮੌਸਮ ਦੀ ਬੇਰੁਖ਼ੀ ਇਸ ਤਰ੍ਹਾਂ ਦੀ ਹੀ ਰਹੀ ਤਾਂ ਕਿਸਾਨਾਂ ਦਾ ਭਾਰੀ ਨੁਕਸਾਨ ਹੋ ਸਕਦਾ ਹੈ। ਉਨ੍ਹਾਂ ਸਰਕਾਰ ਤੋਂ ਕਿਸਾਨਾਂ ਲਈ ਮੁਆਵਜ਼ੇ ਦੀ ਮੰਗ ਕੀਤੀ ਹੈ।

ਪੰਜਾਬੀ 'ਵਰਸਿਟੀ ਦੇ ਵਾਈਸ ਚਾਂਸਲਰ ਦਾ ਪੁਤਲਾ ਫੂਕਿਆ

ਰੂਪਨਗਰ, 11 ਅਕਤੂਬਰ (ਗੁਰਪ੍ਰੀਤ ਸਿੰਘ ਹੁੰਦਲ)-ਯੂਨੀਵਰਸਿਟੀ 'ਚ ਧਰਨਾਕਾਰੀਆਂ 'ਤੇ ਹੋਏ ਹਮਲੇ ਿਖ਼ਲਾਫ਼ ਅੱਜ ਸਰਕਾਰੀ ਕਾਲਜ ਰੋਪੜ ਵਿਚ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਾਈਸ ਚਾਂਸਲਰ ਦਾ ਪੁਤਲਾ ਫੂਕਿਆ ਗਿਆ¢ ਪੰਜਾਬ ਸਟੂਡੈਂਟਸ ਯੂਨੀਅਨ ਦੇ ਜ਼ਿਲ੍ਹਾ ਆਗੂ ...

ਪੂਰੀ ਖ਼ਬਰ »

ਰੂਪਨਗਰ ਦੀ ਅਦਾਲਤ ਵਲੋਂ ਕਤਲ ਦੇ ਤੀਜੇ ਦੋਸ਼ੀ ਨੂੰ ਉਮਰ ਕੈਦ ਦੀ ਸਜ਼ਾ

ਰੂਪਨਗਰ, 11 ਅਕਤੂਬਰ (ਸਤਨਾਮ ਸਿੰਘ ਸੱਤੀ)-ਰੂਪਨਗਰ ਦੇ ਜ਼ਿਲ੍ਹਾ ਅਤੇ ਸੈਸ਼ਨ ਜੱਜ ਸ੍ਰੀ ਬਲਵਿੰਦਰ ਸਿੰਘ ਸੰਧੂ ਦੀ ਅਦਾਲਤ ਨੇ ਅੱਜ 6 ਸਾਲ ਪਹਿਲਾਂ ਹੋਏ ਇਕ ਨੌਜਵਾਨ ਦੇ ਕਤਲ ਮਾਮਲੇ ਵਿਚ ਤੀਜੇ ਦੋਸ਼ੀ ਨੂੰ ਵੀ ਉਮਰ ਕੈਦ ਅਤੇ 50 ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ...

ਪੂਰੀ ਖ਼ਬਰ »

ਜ਼ਿਲ੍ਹਾ ਜੇਲ੍ਹ 'ਚ ਵਿਸ਼ੇਸ਼ ਅਦਾਲਤ 'ਚ ਕੇਸਾਂ ਦਾ ਨਿਪਟਾਰਾ

ਰੂਪਨਗਰ, 11 ਅਕਤੂਬਰ (ਸਟਾਫ਼ ਰਿਪੋਰਟਰ)-ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਰੂਪਨਗਰ ਸ੍ਰੀ ਬਲਵਿੰਦਰ ਸਿੰਘ ਸੰਧੂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ ਰੂਪਨਗਰ ਜ਼ਿਲ੍ਹਾ ਜੇਲ੍ਹ ਵਿਖੇ ਵਿਸ਼ੇਸ਼ ਕੈਂਪ ਅਦਾਲਤ ਲਗਾਈ ਗਈ ਜਿਸ ਵਿਚ ਸ੍ਰੀ ਹਰਸਿਮਰਨਜੀਤ ਸਿੰਘ ਸੀ. ...

ਪੂਰੀ ਖ਼ਬਰ »

ਟੈਕਨੀਕਲ ਸਰਵਿਸਿਜ਼ ਯੂਨੀਅਨ ਦੀ ਮੀਟਿੰਗ

ਰੂਪਨਗਰ, 11 ਅਕਤੂਬਰ (ਹੁੰਦਲ)-ਟੈਕਨੀਕਲ ਸਰਵਿਸਿਜ਼ ਯੂਨੀਅਨ ਰਜਿ: ਸਰਕਲ ਵਰਕਿੰਗ ਕਮੇਟੀ ਦੀ ਮੀਟਿੰਗ ਸਰਕਲ ਪ੍ਰਧਾਨ ਦਵਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਕੀਤੀ ਗਈ | ਜਿਸ ਵਿਚ ਠੇਕਾ ਅਧਿਆਪਕਾਂ ਦੀ ਪੱਕਾ ਕਰਨ ਦੀ ਆੜ ਹੇਠ ਤਨਖ਼ਾਹ ਘਟਾਉਣ ਲਈ ਪੰਜਾਬ ਸਰਕਾਰ ਵਲੋਂ ...

ਪੂਰੀ ਖ਼ਬਰ »

ਸਾਂਝੇ ਅਧਿਆਪਕ ਮੋਰਚੇ ਦੇ ਸੱਦੇ 'ਤੇ ਅਧਿਆਪਕਾਂ ਵਲੋਂ ਜ਼ੋਰਦਾਰ ਰੋਸ ਪ੍ਰਦਰਸ਼ਨ

ਸ੍ਰੀ ਚਮਕੌਰ ਸਾਹਿਬ, 11 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਸਾਂਝੇ ਅਧਿਆਪਕ ਮੋਰਚੇ ਦੇ ਸੂਬਾਈ ਸੱਦੇ 'ਤੇ ਅੱਜ ਬਲਾਕ ਸ੍ਰੀ ਚਮਕੌਰ ਸਾਹਿਬ ਦੇ ਅਧਿਆਪਕਾਂ ਨੇ ਐਸ. ਐਸ. ਏ./ਰਮਸਾ ਅਤੇ 5178 ਅਧਿਆਪਕਾਂ ਨੂੰ ਪੂਰੇ ਸਕੇਲਾਂ ਨਾਲ ਰੈਗੂਲਰ ਕਰਨ ਦੀ ਮੰਗ ਨੂੰ ਲੈ ਕੇ ਰੋਸ ਮਾਰਚ ...

ਪੂਰੀ ਖ਼ਬਰ »

ਪੰਜਾਬ ਸਟੂਡੈਂਟਸ ਯੂਨੀਅਨ ਵਲੋਂ ਆਈ. ਟੀ. ਆਈ. ਵਿਖੇ ਗੇਟ ਰੈਲੀ

ਨੰਗਲ, 11 ਅਕਤੂਬਰ (ਪ੍ਰੀਤਮ ਸਿੰਘ ਬਰਾਰੀ)-ਪੰਜਾਬ ਸਟੂਡੈਂਟਸ ਯੂਨੀਅਨ ਵਲੋਂ ਅੱਜ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ ਨੰਗਲ ਵਿਖੇ ਭਰਵੀਂ ਗੇਟ ਰੈਲੀ ਕੀਤੀ ਗਈ | ਇਸ ਰੈਲੀ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਸੂਬਾਈ ਆਗੂ ਰਣਬੀਰ ਰੰਧਾਵਾ ਅਤੇ ਆਈ. ਟੀ. ਆਈ ਦੇ ਪ੍ਰਧਾਨ ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਨੇ ਮਾਸਿਕ ਪੈਨਸ਼ਨ ਤਹਿਤ ਚੈੱਕ ਦਿੱਤੇ

ਰੂਪਨਗਰ, 11 ਅਕਤੂਬਰ (ਹੁੰਦਲ)-ਡਾ: ਐਸ. ਪੀ. ਸਿੰਘ ਓਬਰਾਏ ਦੀ ਅਗਵਾਈ ਵਿਚ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੀ ਰੂਪਨਗਰ ਇਕਾਈ ਵਲੋਂ ਗੁਰਦੁਆਰਾ ਸਿੰਘ ਸਭਾ ਸਾਹਿਬ ਵਿਖੇ ਮਾਸਿਕ ਪੈਨਸ਼ਨ ਸਕੀਮ ਤਹਿਤ ਚੈੱਕ ਵੰਡੇ ਗਏ | ਇਸ ਮੌਕੇ ਡੀ. ਐਸ. ਪੀ. (ਡੀ) ਵਰਿੰਦਰਜੀਤ ਸਿੰਘ ਨੇ ...

ਪੂਰੀ ਖ਼ਬਰ »

ਅਨਾਜ ਮੰਡੀ ਮੋਰਿੰਡਾ ਵਿਚ ਜੀਰੀ ਦੀ ਆਮਦ ਤੇਜ਼-ਚੁਕਾਈ ਦਾ ਕੰਮ ਸੁਸਤ

ਮੋਰਿੰਡਾ, 11 ਅਕਤੂਬਰ (ਕੰਗ)-ਅਨਾਜ ਮੰਡੀ ਮੋਰਿੰਡਾ ਵਿਚ ਜੀਰੀ ਦੀ ਆਮਦ ਲਗਭਗ 21 ਹਜ਼ਾਰ ਕੁਇੰਟਲ ਹੋ ਚੁੱਕੀ ਹੈ ਪ੍ਰੰਤੂ ਅੱਜ ਤੱਕ ਕੇਵਲ 450 ਕੁਇੰਟਲ ਜੀਰੀ ਦੀ ਚੁਕਾਈ ਹੀ ਹੋ ਸਕੀ ਹੈ | ਜਿਸ ਕਾਰਨ ਮੋਰਿੰਡਾ ਵਿਚ ਬੋਰੀਆਂ ਦੇ ਅੰਬਾਰ ਲੱਗਣੇ ਸ਼ੁਰੂ ਹੋ ਗਏ ਹਨ | ਇਸ ਸਬੰਧੀ ...

ਪੂਰੀ ਖ਼ਬਰ »

'ਸਵਸਥ ਖਾਓ ਤੇ ਸਵਸਥ ਜੀਓ' ਮੁਹਿੰਮ ਦੀ ਕੀਤੀ ਸ਼ੁਰੂਆਤ

ਸ੍ਰੀ ਅਨੰਦਪੁਰ ਸਾਹਿਬ, 11 ਅਕਤੂਬਰ (ਪ.ਪ. ਰਾਹੀਂ)-ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਪ੍ਰਬੰਧ ਹੇਠਲੇ ਸਥਾਨਕ ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਵਿਖੇ ਅੱਜ ਸਕੂਲ ਪੱਧਰ 'ਤੇ 'ਸਵਸਥ ਖਾਓ ਤੇ ਸਵਸਥ ਜੀਓ, ਈਟ ਹੈਲਦੀ ਐਾਡ ਲਿਵ ਹੈਲਦੀ' ਮੁਹਿੰਮ ਦੀ ...

ਪੂਰੀ ਖ਼ਬਰ »

ਸਮਾਰਟ ਸਕੂਲ ਬਣਾਉਣ ਸਬੰਧੀ ਜ਼ਿਲ੍ਹਾ ਪੱਧਰੀ ਮੀਟਿੰਗ ਹੋਈ

ਰੂਪਨਗਰ, 11 ਅਕਤੂਬਰ (ਸੱਤੀ)-ਜ਼ਿਲ੍ਹਾ ਰੂਪਨਗਰ ਵਿਚ ਸਮਾਰਟ ਸਕੂਲ ਬਣਾਉਣ ਸੰਬੰਧੀ ਜ਼ਿਲ੍ਹਾ ਪੱਧਰੀ ਮੀਟਿੰਗ ਸਰਵ ਸਿੱਖਿਆ ਅਭਿਆਨ ਰੂਪਨਗਰ ਦੇ ਦਫ਼ਤਰ ਵਿਚ ਜ਼ਿਲ੍ਹਾ ਸਿੱਖਿਆ ਅਫ਼ਸਰ ਦਿਨੇਸ਼ ਕੁਮਾਰ ਦੀ ਅਗਵਾਈ ਹੇਠ ਹੋਈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਸਾਹਨੀ ਨੇ ਕਿ੍ਸ਼ਨਾ ਡਰਾਮਾਟਿਕ ਕਲੱਬ ਮੰਚ ਦਾ ਕੀਤਾ ਉਦਘਾਟਨ

ਨੰਗਲ, 11 ਅਕਤੂਬਰ (ਪ੍ਰੋ: ਅਵਤਾਰ ਸਿੰਘ)-ਨਵਰਾਤਿਆਂ ਦੀਆਂ ਰਾਤਾਂ 'ਚ ਸ੍ਰੀ ਕਿ੍ਸ਼ਨਾ ਡਰਾਮਾਟਿਕ ਕਲੱਬ ਵੱਲੋਂ ਕਾਂਗੜਾ ਵੈੱਲਫੇਅਰ ਗਰਾਊਾਡ ਵਿਖੇ ਕਰਵਾਈ ਜਾਣ ਵਾਲੀ ਰਾਮ ਲੀਲਾ ਦਾ ਉਦਘਾਟਨ ਬਲਾਕ ਕਾਂਗਰਸ ਕਮੇਟੀ ਪ੍ਰਧਾਨ ਵੱਲੋਂ ਰੀਬਨ ਕੱਟਣ ਉਪਰੰਤ ਕੀਤਾ ਗਿਆ | ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਖੇਡਾਂ 'ਚ ਵਧੀਆ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀ ਸਨਮਾਨਿਤ

ਸ੍ਰੀ ਚਮਕੌਰ ਸਾਹਿਬ, 11 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਨੇੜਲੇ ਪਿੰਡ ਖੇੜੀ ਸਲਾਬਤਪੁਰ ਦੇ ਸਰਕਾਰੀ ਪ੍ਰਾਇਮਰੀ ਸਕੂਲ ਦੇ ਖਿਡਾਰੀਆਂ ਦੇ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਖਿਡਾਰੀਆਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਸਕੂਲ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਖੇਡਾਂ 'ਚ ਅੱਵਲ ਰਹਿਣ ਵਾਲੇ ਸ਼ਤਰੰਜ ਖਿਡਾਰੀ ਦਾ ਕੀਤਾ ਸਨਮਾਨ

ਨੂਰਪੁਰ ਬੇਦੀ, 11 ਅਕਤੂਬਰ (ਝਾਂਡੀਆਂ, ਚੌਧਰੀ)-ਸਰਕਾਰੀ ਐਲੀਮੈਂਟਰੀ ਸਕੂਲ ਅਮਰਪੁਰ ਬੇਲਾ ਦੇ ਸ਼ਤਰੰਜ ਖਿਡਾਰੀ ਲਖਵਿੰਦਰ ਸ਼ਾਹ ਪੁੱਤਰ ਗੁਰਨਾਮ ਸ਼ਾਹ ਦਾ ਜ਼ਿਲ੍ਹਾ ਪੱਧਰੀ ਹੋਈਆਂ ਸਕੂਲ ਖੇਡਾਂ 'ਚ ਵਧੀਆ ਪ੍ਰਦਰਸ਼ਨ ਕਰਦਿਆਂ ਅੱਵਲ ਰਹਿਣ 'ਤੇ ਸਕੂਲ ਮੈਨੇਜਮੈਂਟ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਕੁਸ਼ਤੀ ਮੁਕਾਬਲੇ ਕਰਵਾਏ

ਪੁਰਖਾਲੀ, 11 ਅਕਤੂਬਰ (ਬੰਟੀ)-ਖੇਡ ਵਿਭਾਗ ਵਲੋਂ ਤੰਦਰੁਸਤ ਪੰਜਾਬ ਮਿਸ਼ਨ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਕੁਸ਼ਤੀ ਮੁਕਾਬਲੇ ਸੰਤ ਬਾਬਾ ਸ਼ਿਆਮ ਦਾਸ ਕੁਸ਼ਤੀ ਅਖਾੜਾ ਅਕਬਰਪੁਰ ਵਿਖੇ ਕਰਵਾਏ ਗਏ | ਇਸ ਮੌਕੇ ਪਹਿਲਵਾਨਾਂ ਦੇ ਅੰਡਰ 14 ਦੇ ਮੁਕਾਬਲੇ ਕਰਵਾਏ ਗਏ | ...

ਪੂਰੀ ਖ਼ਬਰ »

ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਪੰਜਾਬ ਦੀ ਮੀਟਿੰਗ ਹੋਈ

ਸ੍ਰੀ ਅਨੰਦਪੁਰ ਸਾਹਿਬ, 11 ਅਕਤੂਬਰ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਗੌਰਮਿੰਟ ਐਸੋਸੀਏਸ਼ਨ ਪੰਜਾਬ ਰਜਿ: ਸ੍ਰੀ ਅਨੰਦਪੁਰ ਸਾਹਿਬ ਦੀ ਮਹੀਨਾਵਾਰ ਮੀਟਿੰਗ ਪ੍ਰਧਾਨ ਬਲਵੀਰ ਸਿੰਘ ਸਹਿਗਲ ਦੀ ਪ੍ਰਧਾਨਗੀ ਹੇਠ ਅੱਜ ਇਥੇ ਹੋਈ | ਮੀਟਿੰਗ ਦੀ ਸ਼ੁਰੂਆਤ ਕਰਦਿਆਂ ਜਨਰਲ ...

ਪੂਰੀ ਖ਼ਬਰ »

ਗਰੀਬ ਪਰਿਵਾਰ ਨੂੰ ਮਕਾਨ ਬਣਾਉਣ ਲਈ 51 ਹਜ਼ਾਰ ਰੁਪਏ ਦਿੱਤੇ

ਮੋਰਿੰਡਾ, 11 ਅਕਤੂਬਰ (ਪ. ਪ.)-ਨਜ਼ਦੀਕੀ ਪਿੰਡ ਤਾਜਪੁਰਾ ਵਿਖੇ ਪਿੰਡ ਸਹੇੜੀ ਦੇ ਐਨ.ਆਰ.ਆਈ. ਵੱਲੋਂ ਗਰੀਬ ਪਰਿਵਾਰ ਨੂੰ ਮਕਾਨ ਬਣਾਉਣ ਲਈ 51 ਹਜ਼ਾਰ ਰੁਪਏ ਦੀ ਨਕਦ ਰਾਸ਼ੀ ਦਿੱਤੀ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਪੰਚ ਸੁਰਜੀਤ ਸਿੰਘ ਤਾਜਪੁਰਾ ਨੇ ਦੱਸਿਆ ਕਿ ...

ਪੂਰੀ ਖ਼ਬਰ »

ਬੈਂਸ ਤੋਂ ਤਖਤਗੜ੍ਹ ਨੂੰ ਜਾਂਦੀ ਸੜਕ ਪੁੱਟਣ ਕਾਰਨ ਦੁਕਾਨਦਾਰ ਤੇ ਰਾਹਗੀਰ ਪ੍ਰੇਸ਼ਾਨ-ਵਿਭਾਗ ਕੁੰਭਕਰਨੀ ਨੀਂਦ ਸੁੱਤਾ

ਨੂਰਪੁਰ ਬੇਦੀ, 11 ਅਕਤੂਬਰ (ਰਾਜੇਸ਼ ਚੌਧਰੀ, ਹਰਦੀਪ ਢੀਂਡਸਾ)-ਪਿਛਲੇ 3 ਮਹੀਨੇ ਤੋਂ ਬੈਂਸ ਤੋਂ ਤਖਤਗੜ੍ਹ ਨੂੰ ਜਾਂਦੀ ਸੜਕ ਪੁੱਟਣ ਕਾਰਣ ਬੱਸ ਅੱਡਾ ਬੈਂਸ ਦੇ ਦੁਕਾਨਦਾਰ ਤੇ ਰਾਹਗੀਰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰ ਰਹੇ ਹਨ ਪਰੰਤੂ ਵਿਭਾਗ ਦੇ ਅਧਿਕਾਰੀ ...

ਪੂਰੀ ਖ਼ਬਰ »

ਜ਼ਿਲ੍ਹਾ ਨੰਬਰਦਾਰਾ ਯੂਨੀਅਨ ਦੀ ਮਾਸਿਕ ਇਕੱਤਰਤਾ

ਰੂਪਨਗਰ, 11 ਅਕਤੂਬਰ (ਹੁੰਦਲ)-ਨੰਬਰਦਾਰ ਯੂਨੀਅਨ ਜ਼ਿਲ੍ਹਾ ਰੋਪੜ ਦੀ ਮਾਸਿਕ ਇਕੱਤਰਤਾ ਐਡਵੋਕੇਟ ਜ਼ਿਲ੍ਹਾ ਪ੍ਰਧਾਨ ਪਾਲ ਸਿੰਘ ਕਟਲੀ ਦੀ ਪ੍ਰਧਾਨਗੀ ਹੇਠ ਮਹਾਰਾਜਾ ਰਣਜੀਤ ਸਿੰਘ ਬਾਗ਼ ਵਿਖੇ ਹੋਈ | ਆਗੂਆਂ ਨੇ ਮੰਗ ਕੀਤੀ ਕਿ ਨੰਬਰਦਾਰੀ ਭੱਤਾ ਹਰ ਦੋ ਮਹੀਨੇ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਵਿਖਾਏ ਜਾਦੂ ਦੇ ਟਰਿੱਕ

ਸ੍ਰੀ ਚਮਕੌਰ ਸਾਹਿਬ, 11 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਪਿੰਡ ਰੁੜਕੀ ਹੀਰਾਂ ਦੇ ਗਰੀਨਵੇਜ਼ ਸਕੂਲ ਵਿਚ ਬੱਚਿਆਂ ਨੂੰ ਜਾਦੂ ਦੇ ਟਿ੍ਕਾਂ ਰਾਹੀਂ ਜਿੱਥੇ ਵਹਿਮਾਂ ਭਰਮਾਂ ਤੋਂ ਜਾਗਰੂਕ ਕੀਤਾ ਗਿਆ ਉੱਥੇ ਵਿਗਿਆਨਕ ਸੋਚ ਨੂੰ ਅਪਣਾਉਣ ਲਈ ਪ੍ਰੇਰਿਤ ਕੀਤਾ ਗਿਆ | ...

ਪੂਰੀ ਖ਼ਬਰ »

ਬੇਮੌਸਮੀ ਬਰਸਾਤ ਨਾਲ ਨੁਕਸਾਨੀਆਂ ਕਿਸਾਨਾਂ ਦੀਆਂ ਫ਼ਸਲਾਂ ਦਾ ਮੁਆਵਜ਼ਾ ਦਿਵਾਇਆ ਜਾਵੇਗਾ-ਰਾਣਾ ਕੇ. ਪੀ. ਸਿੰਘ

ਨੂਰਪੁਰ ਬੇਦੀ, 11 ਅਕਤੂਬਰ (ਵਿੰਦਰਪਾਲ ਝਾਂਡੀਆਂ, ਹਰਦੀਪ ਸਿੰਘ ਢੀਂਡਸਾ)-ਬੀਤੀ ਰਾਤ ਹੋਈ ਬੇਮੌਸਮੀ ਬਰਸਾਤ ਤੇ ਗੜੇਮਾਰੀ ਨਾਲ ਨੂਰਪੁਰ ਬੇਦੀ ਖੇਤਰ ਤੇ ਹੋਰ ਇਲਾਕਿਆਂ ਦੇ ਕਿਸਾਨਾਂ ਦੀ ਤਿਆਰ ਹੋਈ ਫ਼ਸਲ ਦੇ ਹੋਏ ਭਾਰੀ ਨੁਕਸਾਨ ਦੀ ਵਿਸ਼ੇਸ਼ ਗਿਰਦਾਵਰੀ ਕਰਵਾ ਕੇ ...

ਪੂਰੀ ਖ਼ਬਰ »

ਭਾਈ ਨੰਦ ਲਾਲ ਪਬਲਿਕ ਸਕੂਲ ਵਿਖੇ ਵਿਸ਼ਵ ਬਾਲੜੀ ਦਿਵਸ ਮਨਾਇਆ

ਸ੍ਰੀ ਅਨੰਦਪੁਰ ਸਾਹਿਬ, 11 ਅਕਤੂਬਰ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਸਥਾਨਕ ਭਾਈ ਨੰਦ ਲਾਲ ਪਬਲਿਕ ਸਕੂਲ ਵਿਖੇ ਅੱਜ ''ਵਿਸ਼ਵ ਬਾਲੜੀ'' ਦਿਵਸ ਮਨਾਇਆ ਗਿਆ | ਵਿਸ਼ਵ ਬਾਲੜੀ ਦਿਵਸ ਮੌਕੇ ਸਕੂਲ ਵਲੋਂ ਕਰਵਾਏ ਉਕਤ ਪੋ੍ਰਗਰਾਮ 'ਚ ਵੱਖ-ਵੱਖ ਜਮਾਤਾਂ ਦੇ ਵਿਦਿਆਰਥੀਆਂ ...

ਪੂਰੀ ਖ਼ਬਰ »

ਸੀਨੀਅਰ ਸਿਟੀਜ਼ਨ ਕੌਾਸਲ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ

ਸ੍ਰੀ ਚਮਕੌਰ ਸਾਹਿਬ, 11 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਸੀਨੀਅਰ ਸਿਟੀਜ਼ਨ ਕੌਾਸਲ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ ਪ੍ਰਧਾਨ ਕੈਪਟਨ ਹਰਪਾਲ ਸਿੰਘ ਦੀ ਪ੍ਰਧਾਨਗੀ ਹੇਠ ਸਥਾਨਕ ਬਾਬਾ ਸੰਗਤ ਸਿੰਘ ਦੀਵਾਨ ਹਾਲ ਵਿਚ ਹੋਈ | ਜਿਸ ਵਿਚ ਬਜ਼ੁਰਗਾਂ ਵਲੋਂ ਦੂਸ਼ਿਤ ਹੋ ਰਹੇ ...

ਪੂਰੀ ਖ਼ਬਰ »

ਸਰਾਧਾਂ ਦਾ ਸੀਜ਼ਨ ਖ਼ਤਮ... ਬਡਵਾਲ ਸੀਜ਼ਨ ਸ਼ੁਰੂ

ਢੇਰ, 11 ਅਕਤੂਬਰ (ਸ਼ਿਵ ਕੁਮਾਰ ਕਾਲੀਆ)-ਅੱਜ ਇਲਾਕੇ ਵਿਚ ਕਰਵਾਏ ਗਏ ਇਕ ਨਿੱਜੀ ਸਮਾਗਮ ਦੌਰਾਨ ਉਸ ਸਮੇਂ ਸਥਿਤੀ ਭਾਰੀ ਹਾਸੋਹੀਣੀ ਹੋ ਗਈ ਜਦੋਂ ਇਕ ਹਿੰਦੂ ਵਿਅਕਤੀ ਨੇ ਭਰੀ ਮਹਿਫ਼ਲ ਵਿਚ ਸਟੇਜ 'ਤੇ ਇਹ ਕਹਿ ਦਿੱਤਾ ਕਿ ਸਾਡੇ ਲਈ ਅੱਜ ਤੋਂ ਸਰਾਧਾਂ ਦਾ ਸੀਜ਼ਨ ਖ਼ਤਮ ਤੇ ...

ਪੂਰੀ ਖ਼ਬਰ »

ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਕਰੋੜਾਂ ਰੁਪਏ ਦੇ ਇਸ਼ਤਿਹਾਰ ਦੇਣ ਦੀ ਬਜਾਏ ਵਿਉਂਤਬੰਦੀ ਜ਼ਰੂਰੀ-ਅਮਰਜੀਤ ਸਿੰਘ ਸੰਦੋਆ

ਰੂਪਨਗਰ, 11 ਅਕਤੂਬਰ (ਗੁਰਪ੍ਰੀਤ ਸਿੰਘ ਹੁੰਦਲ)-ਹਰ ਸਾਲ ਸਤੰਬਰ ਦੇ ਆਖ਼ਰੀ ਹਫ਼ਤੇ ਗਿਆਨੀਆਂ-ਵਿਗਿਆਨੀਆਂ ਅਤੇ ਸਰਕਾਰਾਂ ਵਲੋਂ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਦੀਆਂ ਨਸੀਹਤਾਂ ਅਤੇ ਧਮਕੀਆਂ ਮਿਲਣੀਆਂ ਸ਼ੁਰੂ ਹੋ ਜਾਂਦੀਆਂ ਹਨ ਪਰ ਇਸ ਸਮੱਸਿਆ ਦਾ ਸਰਲ ...

ਪੂਰੀ ਖ਼ਬਰ »

ਡੈਂਟਲ ਪੰਦ੍ਹਰਵਾੜੇ ਦੌਰਾਨ ਮਰੀਜ਼ਾਂ ਦੀ ਮੁਫ਼ਤ ਜਾਂਚ

ਸ੍ਰੀ ਚਮਕੌਰ ਸਾਹਿਬ, 11 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਸਥਾਨਕ ਸਰਕਾਰੀ ਹਸਪਤਾਲ ਵਿਚ ਅੱਜ ਡਾ. ਅਸ਼ੋਕ ਕੁਮਾਰ ਸੀਨੀਅਰ ਮੈਡੀਕਲ ਅਫ਼ਸਰ ਸਾਹਿਬ ਦੀ ਅਗਵਾਈ ਹੇਠ 3 ਅਕਤੂਬਰ ਤੋਂ 17 ਅਕਤੂਬਰ ਤੱਕ ਮਨਾਏ ਜਾ ਰਹੇ ਦੰਦਾਂ ਦੀਆਂ ਬਿਮਾਰੀਆਂ ਸਬੰਧੀ ਮੁਫ਼ਤ ਪੰਦਰਵਾੜੇੇ ...

ਪੂਰੀ ਖ਼ਬਰ »

ਅਨਾਜ ਮੰਡੀ ਰਾਮਪੁਰ-ਪੁਰਖਾਲੀ ਵਿਖੇ ਲਿਫ਼ਟਿੰਗ ਪ੍ਰਬੰਧਾਂ ਦਾ ਰੱਬ ਰਾਖਾ

ਪੁਰਖਾਲੀ, 11 ਅਕਤੂਬਰ (ਅੰਮਿ੍ਤਪਾਲ ਸਿੰਘ ਬੰਟੀ)-ਸਰਕਾਰ ਵਲੋਂ ਅਨਾਜ ਮੰਡੀ ਰਾਮਪੁਰ-ਪੁਰਖਾਲੀ ਵਿਖੇ ਝੋਨੇ ਦੀ ਖ਼ਰੀਦ ਤਾਂ ਸ਼ੁਰੂ ਕਰ ਦਿੱਤੀ ਹੈ ਪਰ ਸਰਕਾਰ ਮੰਡੀ 'ਚ ਖ਼ਰੀਦੀ ਪਈ ਫ਼ਸਲ ਨੂੰ ਚੁੱਕਣਾ ਬਿਲਕੁਲ ਹੀ ਭੁੱਲੀ ਬੈਠੀ ਹੈ, ਜਿਸ ਕਾਰਨ ਮੰਡੀ 'ਚ ਹਰ ਰੋਜ਼ ਝੋਨੇ ...

ਪੂਰੀ ਖ਼ਬਰ »

ਪੰਜਾਬ ਪੈਨਸ਼ਨਰਜ਼ ਮਹਾਸੰਘ ਵਲੋਂ ਆਪਣੀਆਂ ਮੰਗਾਂ ਸਬੰਧੀ ਮੰਗ-ਪੱਤਰ

ਸ੍ਰੀ ਚਮਕੌਰ ਸਾਹਿਬ, 11 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਪੰਜਾਬ ਪੈਨਸ਼ਨਰਜ਼ ਮਹਾਂਸੰਘ ਬਲਾਕ ਸ੍ਰੀ ਚਮਕੌਰ ਸਾਹਿਬ ਵਲੋਂ ਅੱਜ ਆਪਣੀਆਂ ਮੰਗਾਂ ਨੂੰ ਲੈ ਕੇ ਇਕ ਮੰਗ ਪੱਤਰ ਇਥੋਂ ਦੇ ਤਹਿਸੀਲਦਾਰ ਸੁਸ਼ੀਲ ਸ਼ਰਮਾ ਰਾਹੀਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ...

ਪੂਰੀ ਖ਼ਬਰ »

ਖੁੱਲ੍ਹੇ ਆਸਮਾਨ ਦੀ ਛੱਤ ਹੇਠਾਂ ਬੁਨਿਆਦੀ ਸਹੂਲਤਾਂ ਤੋਂ ਸੱਖਣੀ ਨੰਗਲ ਦੀ ਅਨਾਜ ਮੰਡੀ

ਨੰਗਲ, 11 ਅਕਤੂਬਰ (ਪ੍ਰੀਤਮ ਸਿੰਘ ਬਰਾਰੀ)-ਸਥਾਨਕ ਪਾਵਰ ਹਾਊਸ ਦੇ ਨਜ਼ਦੀਕ ਖੁੱਲ੍ਹੇ ਅਸਮਾਨ ਦੀ ਛੱਤ ਹੇਠਾਂ ਪਿਛਲੇ ਦਿਨੀਂ ਸ਼ੁਰੂ ਹੋਈ ਅਨਾਜ ਮੰਡੀ ਅਨੇਕਾਂ ਹੀ ਬੁਨਿਆਦੀ ਸਹੂਲਤਾਂ ਤੋਂ ਸੱਖਣੀ ਹੈ ਅਤੇ ਅੱਜ ਸਵੇਰੇ ਪਈ ਜ਼ੋਰਦਾਰ ਬਾਰਿਸ਼ ਨੇ ਤਾਂ ਆੜ•੍ਹਤੀਆਂ ...

ਪੂਰੀ ਖ਼ਬਰ »

ਖੁੱਲ੍ਹੇ ਆਸਮਾਨ ਦੀ ਛੱਤ ਹੇਠਾਂ ਬੁਨਿਆਦੀ ਸਹੂਲਤਾਂ ਤੋਂ ਸੱਖਣੀ ਨੰਗਲ ਦੀ ਅਨਾਜ ਮੰਡੀ

ਨੰਗਲ, 11 ਅਕਤੂਬਰ (ਪ੍ਰੀਤਮ ਸਿੰਘ ਬਰਾਰੀ)-ਸਥਾਨਕ ਪਾਵਰ ਹਾਊਸ ਦੇ ਨਜ਼ਦੀਕ ਖੁੱਲ੍ਹੇ ਅਸਮਾਨ ਦੀ ਛੱਤ ਹੇਠਾਂ ਪਿਛਲੇ ਦਿਨੀਂ ਸ਼ੁਰੂ ਹੋਈ ਅਨਾਜ ਮੰਡੀ ਅਨੇਕਾਂ ਹੀ ਬੁਨਿਆਦੀ ਸਹੂਲਤਾਂ ਤੋਂ ਸੱਖਣੀ ਹੈ ਅਤੇ ਅੱਜ ਸਵੇਰੇ ਪਈ ਜ਼ੋਰਦਾਰ ਬਾਰਿਸ਼ ਨੇ ਤਾਂ ਆੜ•੍ਹਤੀਆਂ ...

ਪੂਰੀ ਖ਼ਬਰ »

ਇਲਾਕਾ ਸੰਘਰਸ਼ ਕਮੇਟੀ ਨੂਰਪੁਰ ਬੇਦੀ ਦੀ ਮੀਟਿੰਗ

ਨੂਰਪੁਰ ਬੇਦੀ, 11 ਅਕਤੂਬਰ (ਰਾਜੇਸ਼ ਚੌਧਰੀ, ਵਿੰਦਰਪਾਲ ਝਾਂਡੀਆਂ)-ਇਲਾਕਾ ਸੰਘਰਸ਼ ਕਮੇਟੀ ਦੀ ਇੱਕ ਬੈਠਕ ਗੁਰਨਾਇਬ ਸਿੰਘ ਜੇਤੇਵਾਲ ਦੀ ਪ੍ਰਧਾਨਗੀ ਹੇਠ ਹੋਈ | ਇਸ ਦੌਰਾਨ ਕਈ ਭਖਵੇਂ ਮੁੱਦਿਆਂ 'ਤੇ ਵਿਚਾਰ ਚਰਚਾ ਕੀਤੀ ਗਈ | ਉਪਰੰਤ ਫ਼ੈਸਲਾ ਕੀਤਾ ਗਿਆ ਕਿ ਇਲਾਕੇ ...

ਪੂਰੀ ਖ਼ਬਰ »

ਨੈਸ਼ਨਲ ਹਾਈਵੇ 'ਤੇ ਲੱਗੇ ਫਲੈਕਸ ਬੋਰਡ ਬਣਦੇ ਨੇ ਹਾਦਸਿਆਂ ਦਾ ਕਾਰਨ

ਮੋਰਿੰਡਾ, 11 ਅਕਤੂਬਰ (ਕੰਗ)-ਭਾਵੇਂ ਮਾਨਯੋਗ ਅਦਾਲਤ ਵਲੋਂ ਨੈਸ਼ਨਲ ਹਾਈਵੇ 'ਤੇ ਇਸ਼ਤਿਹਾਰਬਾਜ਼ੀ ਵਾਲੇ ਬੋਰਡਾਂ 'ਤੇ ਮੁਕੰਮਲ ਰੋਕ ਲਗਾ ਰੱਖੀ ਹੈ ਪ੍ਰੰਤੂ ਸਥਾਨਕ ਸਰਕਾਰਾਂ ਮਾਨਯੋਗ ਅਦਾਲਤ ਦੇ ਹੁਕਮਾਂ ਨੂੰ ਲਾਗੂ ਨਹੀਂ ਕਰਵਾ ਰਹੀਆਂ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ 'ਚ ਮਾਤਾ ਪ੍ਰਸਿੰਨੀ ਦੇਵੀ ਸਕੂਲ ਦੇ ਵਿਦਿਆਰਥੀਆਂ ਦਾ ਚੰਗਾ ਪ੍ਰਦਰਸ਼ਨ

ਮੋਰਿੰਡਾ, 11 ਅਕਤੂਬਰ (ਕੰਗ)-ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਵਿਚ ਮਾਤਾ ਪ੍ਰਸਿੰਨੀ ਦੇਵੀ ਆਰੀਆ ਮਾਡਲ ਸਕੂਲ ਮੜ੍ਹੌਲੀ ਕਲਾਂ ਦਾ ਚੰਗਾ ਪ੍ਰਦਰਸ਼ਨ ਰਿਹਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੇ ਪਿ੍ੰਸੀਪਲ ਮੈਡਮ ਪ੍ਰਵੇਸ ਕੌਰ ਨੇ ਦੱਸਿਆ ਕਿ ਸਕੂਲ ਦੇ ...

ਪੂਰੀ ਖ਼ਬਰ »

ਪੇਂਟ ਦੀ ਦੁਕਾਨ 'ਚ ਚੋਰੀ

ਪੁਰਖਾਲੀ, 11 ਅਕਤੂਬਰ (ਬੰਟੀ)-ਬੀਤੀ ਰਾਤ ਮੀਆਂਪੁਰ ਵਿਖੇ ਪੇਂਟ ਦੀ ਇਕ ਦੁਕਾਨ 'ਚ ਚੋਰਾਂ ਨੇ ਚੋਰੀ ਕਰ ਲਈ | ਇਸ ਸਬੰਧੀ ਜ਼ਿਮੀਂਦਾਰਾ ਪੇਂਟ ਸਟੋਰ ਦੇ ਮਾਲਕ ਕਰਮ ਸਿੰਘ ਨੇ ਦੱਸਿਆ ਕਿ ਰਾਤ ਕਰੀਬ ਪੌਣੇ ਦੋ ਵਜੇ ਦੋ ਚੋਰ ਸ਼ਟਰ ਤੋੜ ਕੇ ਦੁਕਾਨ 'ਚ ਦਾਖਲ ਹੋ ਗਏ | ਜਿਸ ਦੌਰਾਨ ...

ਪੂਰੀ ਖ਼ਬਰ »

ਠੱਗੀ ਮਾਮਲੇ 'ਚ ਸਜ਼ਾ ਯਾਫ਼ਤਾ ਸ਼ਿਵ ਸੈਨਾ ਆਗੂ ਨਿਸ਼ਾਂਤ ਸ਼ਰਮਾ ਬਰੀ

ਰੂਪਨਗਰ, 11 ਅਕਤੂਬਰ (ਸਤਨਾਮ ਸਿੰਘ ਸੱਤੀ)-ਕਾਰਾਂ ਦੀ ਦਲਾਲੀ 'ਚ ਠੱਗੀ ਮਾਰਨ ਦੇ ਦੋਸ਼ਾਂ ਹੇਠ ਸਜ਼ਾ ਯਾਫ਼ਤਾ ਹਿੰਦੂ ਸ਼ਿਵ ਸੈਨਾ ਦੇ ਕੌਮੀ ਪ੍ਰਧਾਨ ਨਿਸ਼ਾਂਤ ਸ਼ਰਮਾ ਨੂੰ ਅੱਜ ਵਧੀਕ ਜ਼ਿਲ੍ਹਾ ਸ਼ੈਸ਼ਨ ਜੱਜ ਅਮਨਦੀਪ ਕੌਰ ਦੀ ਅਦਾਲਤ ਨੇ ਬਰੀ ਕਰ ਦਿੱਤਾ ਜਿਸ ਨੂੰ ...

ਪੂਰੀ ਖ਼ਬਰ »

ਪੁਲਿਸ ਵਿਭਾਗ ਵਲੋਂ ਸ਼ਹੀਦ ਇੰਸਪੈਕਟਰ ਗੁਰਨਾਮ ਸਿੰਘ ਸਨਾਣਾ ਨੂੰ ਸਰਕਾਰੀ ਸਕੂਲ ਫੂਲਪੁਰ ਗਰੇਵਾਲ ਵਿਖੇ ਸ਼ਰਧਾਂਜਲੀ ਭੇਟ

ਰੂਪਨਗਰ, 11 ਅਕਤੂਬਰ (ਸਤਨਾਮ ਸਿੰਘ ਸੱਤੀ)-ਸਾਲ 1987 ਵਿਚ ਦੇਸ਼ ਵਿਰੋਧੀ ਤਾਕਤਾਂ ਨਾਲ ਲੋਹਾ ਲੈਣ ਵਾਲੀ ਪੰਜਾਬ ਪੁਲਿਸ ਰੋਪੜ ਦੇ ਸਬ ਇੰਸਪੈਕਟਰ ਗੁਰਨਾਮ ਸਿੰਘ ਜੋ ਕਿ ਪਿੰਡ ਸਨਾਣਾ ਦੇ ਰਹਿਣ ਵਾਲੇ ਸਨ, ਨੂੰ ਅੱਤਵਾਦੀਆਂ ਨੇ ਮਾਰ ਕੇ ਸ਼ਹੀਦ ਕਰ ਦਿੱਤਾ ਸੀ, ਨੂੰ ...

ਪੂਰੀ ਖ਼ਬਰ »

'ਇੰਟਰਨੈਸ਼ਨਲ ਗਰਲ ਚਾਈਲਡ ਦਿਵਸ' ਮੌਕੇ ਗੁਲਾਬੀ ਰੰਗ 'ਚ ਰੰਗਿਆ ਮਾਈਟੀ ਖ਼ਾਲਸਾ ਇੰਟਰਨੈਸ਼ਨਲ ਸਕੂਲ

ਸ੍ਰੀ ਅਨੰਦਪੁਰ ਸਾਹਿਬ, 11 ਅਕਤੂਬਰ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਅੱਜ ਮਾਈਟੀ ਖ਼ਾਲਸਾ ਇੰਟਰਨੈਸ਼ਨਲ ਸਕੂਲ ਵਿਖੇ ਇੰਟਰਨੈਸ਼ਨਲ ਗਰਲ ਚਾਈਲਡ ਦਿਵਸ ਮਨਾਇਆ ਗਿਆ ਜੋ ਕਿ ਬਹੁਤ ਹੀ ਖ਼ੂਬਸੁਰਤ ਯਾਦਾਂ ਛੱਡਦਾ ਹੋਇਆ ਸਮਾਪਤ ਹੋਇਆ | ਇਸ ਦਿਵਸ ਦੌਰਾਨ ਬੱਚੀਆਂ ਨੂੰ ...

ਪੂਰੀ ਖ਼ਬਰ »

ਕੋਟਲਾ ਨਿਹੰਗ ਦੀ ਵਿਰਾਸਤ ਨੂੰ ਬਚਾਉਣ ਸਬੰਧੀ ਡੀ. ਸੀ. ਨੂੰ ਮੰਗ-ਪੱਤਰ

ਰੂਪਨਗਰ, 11 ਅਕਤੂਬਰ (ਗੁਰਪ੍ਰੀਤ ਸਿੰਘ ਹੁੰਦਲ)-ਅੱਜ ਪੀ. ਐਸ. ਯੂ, ਡੀ. ਐਨ. ਐਸ., ਆਈ. ਐਫ. ਟੀ. ਯੂ. ਜਥੇਬੰਦੀਆਂ ਵਲੋਂ ਕੋਟਲਾ ਨਿਹੰਗ ਖਾਂ ਦੀ ਇਤਿਹਾਸਿਕ ਇਮਾਰਤ ਨੂੰ ਬਚਾਉਣ ਸਬੰਧੀ ਰੂਪਨਗਰ ਦੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦਿੱਤਾ ਗਿਆ | ਜਥੇਬੰਦੀਆਂ ਦੇ ਆਗੂਆਂ ਨੇ ...

ਪੂਰੀ ਖ਼ਬਰ »

ਟਰੈਫਿਕ ਸਮੱਸਿਆ ਹਲ ਕਰਨ ਦੇ ਬਾਵਜੂਦ ਸ਼ਹਿਰ 'ਚ ਟਰੈਫ਼ਿਕ ਨਿਯਮਾਂ ਦੀ ਉਲੰਘਣਾ ਜਾਰੀ

ਮੋਰਿੰਡਾ, 11 ਅਕਤੂਬਰ (ਪਿ੍ਤਪਾਲ ਸਿੰਘ)-ਨਗਰ ਕੌਾਸਲ ਮੋਰਿੰਡਾ ਵਲੋਂ ਸ਼ਹਿਰ ਦੇ ਬਾਜ਼ਾਰਾਂ ਵਿਚ ਟਰੈਫ਼ਿਕ ਦੀ ਸਮੱਸਿਆ ਨੂੰ ਹੱਲ ਕਰਨ ਲਈ ਸੜਕਾਂ ਦੇ 10 ਮੀਟਰ ਦੇ ਘੇਰੇ 'ਚ ਕੋਈ ਵੀ ਵਹੀਕਲ ਖੜ੍ਹਾ ਕਰਨ, ਦੁਕਾਨਾਂ ਅੱਗੇ ਇਸ਼ਤਿਹਾਰੀ ਬੋਰਡ ਰੱਖਣ, ਰੇਤਾ, ਬਜਰੀ ਜਾਂ ਹੋਰ ...

ਪੂਰੀ ਖ਼ਬਰ »

ਮੋਰਿੰਡਾ-ਰੂਪਨਗਰ ਸੜਕ 'ਤੇ ਵਾਪਰੇ ਹਾਦਸੇ 'ਚ ਮੋਟਰਸਾਈਕਲ ਚਾਲਕ ਦੀ ਮੌਤ

ਮੋਰਿੰਡਾ, 11 ਅਕਤੂਬਰ (ਕੰਗ)-ਅੱਜ ਦੇਰ ਸ਼ਾਮੀਂ ਮੋਰਿੰਡਾ-ਰੂਪਨਗਰ ਸੜਕ 'ਤੇ ਪੈਂਦੇ ਪਿੰਡ ਸਹੇੜੀ ਲਾਗੇ ਵਾਪਰੇ ਸੜਕ ਹਾਦਸੇ ਵਿਚ ਮੋਟਰਸਾਈਕਲ ਚਾਲਕ ਦੀ ਮੌਤ ਹੋ ਗਈ ਹੈ | ਪ੍ਰਾਪਤ ਜਾਣਕਾਰੀ ਮੁਤਾਬਿਕ ਹਾਦਸਾ ਉਦੋਂ ਵਾਪਰਿਆ ਜਦੋਂ ਮੋਟਰਸਾਈਕਲ ਚਾਲਕ ਜਗਤਾਰ ਸਿੰਘ (51) ...

ਪੂਰੀ ਖ਼ਬਰ »

ਦੁਗਰੀ ਬੇਟ ਵਿਖੇ ਬਜ਼ੁਰਗ ਔਰਤ ਦਾ ਬੇਰਹਿਮੀ ਨਾਲ ਕਤਲ

ਬਲਾਚੌਰ, 11 ਅਕਤੂਬਰ (ਦੀਦਾਰ ਸਿੰਘ ਬਲਾਚੌਰੀਆ)-ਪੁਲਿਸ ਥਾਣਾ ਸਦਰ ਬਲਾਚੌਰ ਦੇ ਅਧੀਨ ਪੈਂਦੇ ਬੇਟ ਇਲਾਕੇ ਦੇ ਪਿੰਡ ਦੁਗਰੀ ਬੇਟ ਵਿਖੇ ਅੱਜ ਬਾਅਦ ਦੁਪਹਿਰ ਇਕ ਬਜ਼ੁਰਗ ਔਰਤ ਦਾ ਅਣਪਛਾਤੇ ਅਨਸਰਾਂ ਵਲੋਂ ਬਹੁਤ ਹੀ ਬੇਰਹਿਮੀ ਨਾਲ ਕਤਲ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ...

ਪੂਰੀ ਖ਼ਬਰ »

ਸਿਹਤ ਵਿਭਾਗ ਦੀ ਟੀਮ ਵਲੋਂ ਨਗਰ ਪੰਚਾਇਤ ਦੇ ਕਰਮਚਾਰੀਆਂ ਦੀ ਕੀਤੀ ਜਾਂਚ

ਕੀਰਤਪੁਰ ਸਾਹਿਬ, 11 ਅਕਤੂਬਰ (ਬੀਰਅੰਮਿ੍ਤਪਾਲ ਸਿੰਘ ਸੰਨੀ)-ਸਿਹਤ ਵਿਭਾਗ ਅਤੇ ਨਗਰ ਪੰਚਾਇਤ ਕੀਰਤਪੁਰ ਸਾਹਿਬ ਵਲੋਂ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਸਵੱਛ ਭਾਰਤ ਅਧੀਨ ਨਗਰ ਪੰਚਾਇਤ ਦੇ ਕਰਮਚਾਰੀਆਂ ਲਈ ਖ਼ਾਸ ਮੈਡੀਕਲ ਕੈਂਪ ਲਗਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਤਹਿਸੀਲ ਕੰਪਲੈਕਸ ਮੋਰਿੰਡਾ 'ਚ ਸਫ਼ਾਈ ਪ੍ਰਬੰਧਾਂ ਦਾ ਮੰਦਾ ਹਾਲ

ਮੋਰਿੰਡਾ, 11 ਅਕਤੂਬਰ (ਕੰਗ)-ਤਹਿਸੀਲ ਕੰਪਲੈਕਸ ਮੋਰਿੰਡਾ ਵਿਚ ਪਿਛਲੇ ਲੰਮੇ ਸਮੇਂ ਤੋਂ ਸਫ਼ਾਈ ਪ੍ਰਬੰਧਾਂ ਦੀ ਹਾਲਤ ਬੇਹੱਦ ਤਰਸਯੋਗ ਹੈ | ਤਹਿਸੀਲ ਕੰਪਲੈਕਸ ਵਿਚ ਦਾਖਲ ਹੋਣ ਸਾਰ ਹੀ ਵੱਡੀ-ਵੱਡੀ ਘਾਹ ਬੂਟੀ ਖੜ੍ਹੀ ਹੈ ਜਿਸ ਵਿਚ ਸੱਪ, ਮੱਛਰ ਆਦਿ ਪਨਪ ਰਹੇ ਹਨ | ਇਸ ...

ਪੂਰੀ ਖ਼ਬਰ »

ਬਚਨ ਲਾਲ ਵਰਮਾ ਸਵਰਨਕਾਰ ਸੰਘ ਰੂਪਨਗਰ ਦੇ ਉੱਪ ਪ੍ਰਧਾਨ ਬਣੇ

ਮੋਰਿੰਡਾ, 11 ਅਕਤੂਬਰ (ਕੰਗ)-ਸਵਰਨਕਾਰ ਸੰਘ ਰੂਪਨਗਰ ਦੇ ਪ੍ਰਧਾਨ ਮਦਨ ਲਾਲ ਨਾਗੀ, ਅਸ਼ੋਕ ਕੁਮਾਰ ਦਾਰਾ ਸਕੱਤਰ ਪੰਜਾਬ ਸਵਰਨਕਾਰ ਸੰਘ ਵਲੋਂ ਬਚਨ ਲਾਲ ਵਰਮਾ ਵਾਸੀ ਮੋਰਿੰਡਾ ਨੂੰ ਜ਼ਿਲ੍ਹਾ ਸਵਰਨਕਾਰ ਸੰਘ ਦਾ ਉੱਪ ਪ੍ਰਧਾਨ ਬਣਾਇਆ ਗਿਆ ਹੈ | ਉਨ੍ਹਾਂ ਦੀ ਇਸ ਨਿਯੁਕਤੀ ...

ਪੂਰੀ ਖ਼ਬਰ »

ਸਪੀਕਰ ਰਾਣਾ ਕੇ. ਪੀ. ਸਿੰਘ ਨੇ ਗੜੇਮਾਰੀ ਅਤੇ ਬੇਮੌਸਮੀ ਬਰਸਾਤ ਨਾਲ ਨੁਕਸਾਨੀਆਂ ਕਿਸਾਨਾਂ ਦੀਆਂ ਫ਼ਸਲਾਂ ਦੀ ਵਿਸ਼ੇਸ਼ ਗਿਰਦਾਵਰੀ ਦੇ ਦਿੱਤੇ ਹੁਕਮ

ਕੀਰਤਪੁਰ ਸਾਹਿਬ/ਸ੍ਰੀ ਅਨੰਦਪੁਰ ਸਾਹਿਬ, 11 ਅਕਤੂਬਰ (ਬੀਰਅੰਮਿ੍ਤਪਾਲ ਸਿੰਘ ਸੰਨੀ, ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਬੀਤੀ ਰਾਤ ਹੋਈ ਬੇਮੌਸਮੀ ਬਾਰਿਸ਼ ਅਤੇ ਗੜੇਮਾਰੀ ਹੋਣ ਨਾਲ ਸ੍ਰੀ ਅਨੰਦਪੁਰ ਸਾਹਿਬ, ਕੀਰਤਪੁਰ ਸਾਹਿਬ, ਨੰਗਲ ਅਤੇ ਨੂਰਪੁਰ ਬੇਦੀ ਦੇ ਨੀਮ ...

ਪੂਰੀ ਖ਼ਬਰ »

ਸਪੀਕਰ ਰਾਣਾ ਕੇ. ਪੀ. ਸਿੰਘ ਨੇ ਗੜੇਮਾਰੀ ਅਤੇ ਬੇਮੌਸਮੀ ਬਰਸਾਤ ਨਾਲ ਨੁਕਸਾਨੀਆਂ ਕਿਸਾਨਾਂ ਦੀਆਂ ਫ਼ਸਲਾਂ ਦੀ ਵਿਸ਼ੇਸ਼ ਗਿਰਦਾਵਰੀ ਦੇ ਦਿੱਤੇ ਹੁਕਮ

ਕੀਰਤਪੁਰ ਸਾਹਿਬ/ਸ੍ਰੀ ਅਨੰਦਪੁਰ ਸਾਹਿਬ, 11 ਅਕਤੂਬਰ (ਬੀਰਅੰਮਿ੍ਤਪਾਲ ਸਿੰਘ ਸੰਨੀ, ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਬੀਤੀ ਰਾਤ ਹੋਈ ਬੇਮੌਸਮੀ ਬਾਰਿਸ਼ ਅਤੇ ਗੜੇਮਾਰੀ ਹੋਣ ਨਾਲ ਸ੍ਰੀ ਅਨੰਦਪੁਰ ਸਾਹਿਬ, ਕੀਰਤਪੁਰ ਸਾਹਿਬ, ਨੰਗਲ ਅਤੇ ਨੂਰਪੁਰ ਬੇਦੀ ਦੇ ਨੀਮ ...

ਪੂਰੀ ਖ਼ਬਰ »

ਖ਼ਾਲਸਾ ਗਰਲਜ਼ ਕਾਲਜ ਮੋਰਿੰਡਾ ਵਿਖੇ ਅੰਤਰ ਕਾਲਜ ਕੁਸ਼ਤੀ ਮੁਕਾਬਲੇ ਸ਼ੁਰੂ

ਮੋਰਿੰਡਾ, 11 ਅਕਤੂਬਰ (ਕੰਗ)-ਬਾਬਾ ਜੋਰਾਵਰ ਸਿੰਘ, ਬਾਬਾ ਫਤਿਹ ਸਿੰਘ ਖ਼ਾਲਸਾ ਗਰਲਜ਼ ਕਾਲਜ ਮੋਰਿੰਡਾ ਵਿਖੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਤਿੰਨ ਰੋਜ਼ਾ ਅੰਤਰ ਕਾਲਜ (ਲੜਕੇ-ਲੜਕੀਆਂ) ਦੇ ਕੁਸ਼ਤੀ ਮੁਕਾਬਲਿਆਂ ਦੀ ਸ਼ੁਰੂਆਤ ਹੋਈ ਜੋ ਮਿਤੀ 13 ਅਕਤੂਬਰ ਤੱਕ ...

ਪੂਰੀ ਖ਼ਬਰ »

ਤਹਿਸੀਲ ਕੰਪਲੈਕਸ ਮੋਰਿੰਡਾ 'ਚ ਸਫ਼ਾਈ ਪ੍ਰਬੰਧਾਂ ਦਾ ਮੰਦਾ ਹਾਲ

ਮੋਰਿੰਡਾ, 11 ਅਕਤੂਬਰ (ਕੰਗ)-ਤਹਿਸੀਲ ਕੰਪਲੈਕਸ ਮੋਰਿੰਡਾ ਵਿਚ ਪਿਛਲੇ ਲੰਮੇ ਸਮੇਂ ਤੋਂ ਸਫ਼ਾਈ ਪ੍ਰਬੰਧਾਂ ਦੀ ਹਾਲਤ ਬੇਹੱਦ ਤਰਸਯੋਗ ਹੈ | ਤਹਿਸੀਲ ਕੰਪਲੈਕਸ ਵਿਚ ਦਾਖਲ ਹੋਣ ਸਾਰ ਹੀ ਵੱਡੀ-ਵੱਡੀ ਘਾਹ ਬੂਟੀ ਖੜ੍ਹੀ ਹੈ ਜਿਸ ਵਿਚ ਸੱਪ, ਮੱਛਰ ਆਦਿ ਪਨਪ ਰਹੇ ਹਨ | ਇਸ ...

ਪੂਰੀ ਖ਼ਬਰ »

ਤਿੰਨ ਥਾਵਾਂ ਤੋਂ ਡੇਂਗੂ ਦਾ ਮਿਲਿਆ ਲਾਰਵਾ ਕੀਤਾ ਨਸ਼ਟ

ਨਵਾਂਸ਼ਹਿਰ, 11 ਅਕਤੂਬਰ (ਹਰਵਿੰਦਰ ਸਿੰਘ)- ਸਿਹਤ ਵਿਭਾਗ ਦੀ ਟੀਮ ਵੱਲੋਂ ਕੀਤੀ ਜਾ ਰਹੀ ਲਗਾਤਾਰ ਚੈਕਿੰਗ ਦੌਰਾਨ ਅੱਜ ਨਵੀਂ ਆਬਾਦੀ ਨਵਾਂਸ਼ਹਿਰ ਵਿਖੇ ਤਿੰਨ ਥਾਵਾਂ ਤੋਂ ਡੇਂਗੂ ਦਾ ਲਾਰਵਾ ਮਿਲਿਆ | ਟੀਮ ਵੱਲੋਂ ਵੱਖ ਵੱਖ ਘਰਾਂ ਵਿਚ ਫ਼ਰਿਜਾਂ ਦੀਆਂ ਟਰੇਆਂ, ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX