ਤਾਜਾ ਖ਼ਬਰਾਂ


ਆਈ.ਪੀ.ਐੱਲ : 2019 - ਰੋਮਾਂਚਕ ਮੁਕਾਬਲੇ 'ਚ ਬੈਂਗਲੌਰ ਨੇ ਚੇਨਈ ਨੂੰ 1 ਦੌੜ ਨਾਲ ਹਰਾਇਆ
. . .  1 day ago
ਕੱਲ੍ਹ ਤੋਂ ਅਧਿਆਪਕ ਲਗਾਤਾਰ ਕਰਨਗੇ ਅਰਥੀ ਫ਼ੂਕ ਮੁਜ਼ਾਹਰੇ
. . .  1 day ago
ਸੰਗਰੂਰ, 21 ਅਪ੍ਰੈਲ - (ਧੀਰਜ ਪਿਸ਼ੌਰੀਆ) ਕੱਚੇ ਅਧਿਆਪਕਾਂ ਨੂੰ ਪੱਕਾ ਕਰਨ ਸਮੇਤ ਕਈ ਮੰਗਾਂ ਨੂੰ ਲੈ ਕੇ ਕੱਲ੍ਹ 22 ਅਪ੍ਰੈਲ ਤੋਂ ਅਧਿਆਪਕ ਪੂਰੇ ਰਾਜ ਵਿਚ ਅਧਿਆਪਕ ਸੰਘਰਸ਼ ਕਮੇਟੀ ਦੀ...
ਮੌਲਵੀ ਉੱਪਰ ਜਾਨਲੇਵਾ ਹਮਲਾ
. . .  1 day ago
ਖੇਮਕਰਨ, 21 ਅਪ੍ਰੈਲ (ਰਾਕੇਸ਼ ਕੁਮਾਰ ਬਿੱਲਾ) - ਸ੍ਰੀਲੰਕਾ ਵਿਖੇ ਸੀਰੀਅਲ ਬੰਬ ਧਮਾਕਿਆਂ ਤੋਂ ਬਾਅਦ ਖੇਮਕਰਨ ਵਿਖੇ ਇੱਕ ਮਸਜਿਦ ਦੇ ਮੌਲਵੀ ਉੱਪਰ ਇੱਕ ਵਿਅਕਤੀ ਨੇ ਤੇਜ਼ਧਾਰ...
ਆਈ.ਪੀ.ਐੱਲ : 2019 - ਬੈਂਗਲੌਰ ਨੇ ਚੇਨਈ ਨੂੰ ਜਿੱਤਣ ਲਈ ਦਿੱਤਾ 162 ਦੌੜਾਂ ਦਾ ਟੀਚਾ
. . .  1 day ago
ਅਗਵਾ ਹੋਏ ਵਪਾਰੀ ਦੀ ਲਾਸ਼ ਬਰਾਮਦ
. . .  1 day ago
ਜਲਾਲਾਬਾਦ, 21 ਅਪ੍ਰੈਲ (ਕਰਨ ਚੁਚਰਾ) - ਵੀਰਵਾਰ ਦੀ ਸ਼ਾਮ ਨੂੰ ਅਗਵਾ ਹੋਏ ਜਲਾਲਾਬਾਦ ਦੇ ਵਪਾਰੀ ਅਤੇ ਮੰਡੀ ਪੰਜੇਕੇ ਵਸਨੀਕ ਸੁਮਨ ਮੁਟਨੇਜਾ ਦੀ ਲਾਸ਼ ਫ਼ਾਜ਼ਿਲਕਾ ਅਤੇ ਅਬੋਹਰ...
ਚੌਧਰੀ ਬੱਗਾ ਦੀ 2 ਸਾਲ ਬਾਅਦ ਅਕਾਲੀ ਦਲ ਵਿਚ ਘਰ ਵਾਪਸੀ
. . .  1 day ago
ਲੁਧਿਆਣਾ, 21 ਅਪ੍ਰੈਲ ( ਪੁਨੀਤ ਬਾਵਾ)2019 ਦੀ ਵਿਧਾਨ ਸਭਾ ਚੋਣ ਦੌਰਾਨ ਅਕਾਲੀ ਦਲ ਤੋਂ ਬਾਗ਼ੀ ਹੋ ਕੇ ਆਜ਼ਾਦ ਵਿਧਾਨ ਸਭਾ ਹਲਕਾ ਉਤਰੀ ਤੋਂ ਚੋਣ ਲੜਨ ਵਾਲੇ ਚੌਧਰੀ ਮਦਨ ਲਾਲ ਬੱਗਾ...
ਬਾਲੀਵੁੱਡ ਅਭਿਨੇਤਰੀ ਕ੍ਰਿਸ਼ਮਾ ਕਪੂਰ ਸ੍ਰੀ ਹਰਿਮੰਦਰ ਸਾਹਿਬ ਦਰਸ਼ਨ ਕਰਨ ਪੁੱਜੇ
. . .  1 day ago
ਅੰਮ੍ਰਿਤਸਰ, 21 ਅਪ੍ਰੈਲ (ਜਸਵੰਤ ਸਿੰਘ ਜੱਸ) - ਬਾਲੀਵੁੱਡ ਅਭਿਨੇਤਰੀ ਅਤੇ ਕਪੂਰ ਖਾਨਦਾਨ ਦੀ ਬੇਟੀ ਕ੍ਰਿਸ਼ਮਾ ਕਪੂਰ ਅੱਜ ਸ਼ਾਮ ਸ੍ਰੀ ਹਰਿਮੰਦਰ ਸਾਹਿਬ ਦਰਸ਼ਨ ਕਰਨ ਪੁੱਜੇ। ਉਹ...
ਹਰਦੀਪ ਸਿੰਘ ਪੁਰੀ ਹੋਣਗੇ ਅੰਮ੍ਰਿਤਸਰ ਤੋਂ ਭਾਜਪਾ ਉਮੀਦਵਾਰ
. . .  1 day ago
ਨਵੀਂ ਦਿੱਲੀ, 21 ਅਪ੍ਰੈਲ - ਭਾਰਤੀ ਜਨਤਾ ਪਾਰਟੀ ਵੱਲੋਂ ਅੱਜ ਲੋਕ ਸਭਾ ਚੋਣਾਂ ਲਈ 7 ਹੋਰ ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਗਈ, ਜਿਸ ਵਿਚ ਅੰਮ੍ਰਿਤਸਰ ਲੋਕ-ਸਭਾ ਹਲਕੇ ਤੋਂ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ...
ਆਈ.ਪੀ.ਐੱਲ : 2019 - ਟਾਸ ਜਿੱਤ ਕੇ ਚੇਨਈ ਵੱਲੋਂ ਬੈਂਗਲੌਰ ਨੂੰ ਪਹਿਲਾ ਬੱਲੇਬਾਜ਼ੀ ਦਾ ਸੱਦਾ
. . .  1 day ago
ਆਈ.ਪੀ.ਐੱਲ : 2019 - ਹੈਦਰਾਬਾਦ ਨੇ ਕੋਲਕਾਤਾ ਨੂੰ 9 ਵਿਕਟਾਂ ਨਾਲ ਦਿੱਤੀ ਕਰਾਰੀ ਹਾਰ
. . .  1 day ago
ਸ੍ਰੀਲੰਕਾ 'ਚ ਧਮਾਕਿਆਂ ਕਾਰਨ ਮੌਤਾਂ ਦੀ ਗਿਣਤੀ ਵੱਧ ਕੇ ਹੋਈ 207
. . .  1 day ago
ਕੋਲੰਬੋ, 21 ਅਪ੍ਰੈਲ - ਸ੍ਰੀਲੰਕਾ ਦੀ ਰਾਜਧਾਨੀ ਕੋਲੰਬੋ ਸਮੇਤ ਕਈ ਸ਼ਹਿਰਾਂ 'ਚ ਅੱਜ ਈਸਟਰ ਮੌਕੇ ਚਰਚਾਂ ਅਤੇ ਹੋਟਲਾਂ 'ਚ ਹੋਏ ਅੱਠ ਬੰਬ ਧਮਾਕਿਆਂ 'ਚ ਹੁਣ ਤੱਕ...
ਅੱਗ ਲੱਗਣ ਨਾਲ 15 ਏਕੜ ਕਣਕ ਸੜ ਕੇ ਸੁਆਹ
. . .  1 day ago
ਤਲਵੰਡੀ ਭਾਈ, 21 ਅਪ੍ਰੈਲ (ਕੁਲਜਿੰਦਰ ਸਿੰਘ ਗਿੱਲ) - ਤਲਵੰਡੀ ਭਾਈ ਵਿਖੇ ਖੇਤਾਂ 'ਚ ਲੱਗੀ ਅੱਗ ਕਾਰਨ 4 ਕਿਸਾਨਾਂ ਦੀ 15 ਏਕੜ ਕਣਕ ਦੀ ਫਸਲ ਸੜ ਕੇ ਸੁਆਹ ਹੋ ਗਈ। ਅੱਗ ਬੁਝਾਉਣ...
13 ਸਾਲਾ ਲੜਕੀ ਨਾਲ ਜਬਰ ਜਨਾਹ ਕਰਨ ਵਾਲੇ ਦੋਸ਼ੀ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜਿਆ
. . .  1 day ago
ਫ਼ਤਹਿਗੜ੍ਹ ਸਾਹਿਬ, 21 ਅਪ੍ਰੈਲ (ਅਰੁਣ ਆਹੂਜਾ)- ਨੇੜਲੇ ਪਿੰਡ ਰਾਮਦਾਸ ਨਗਰ 'ਚ 13 ਸਾਲਾ ਨਾਬਾਲਗ ਲੜਕੀ ਨਾਲ ਜਬਰ ਜਨਾਹ ਕਰਨ ਵਾਲੇ ਨੌਜਵਾਨ ਨੂੰ ਅੱਜ ਸਰਹਿੰਦ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਥਾਣਾ ਸਰਹਿੰਦ ਦੇ...
ਅੱਠ ਧਮਾਕਿਆਂ ਕਾਰਨ ਸ੍ਰੀਲੰਕਾ 'ਚ 188 ਲੋਕਾਂ ਦੀ ਮੌਤ, 500 ਤੋਂ ਵੱਧ ਜ਼ਖ਼ਮੀ
. . .  1 day ago
ਕੋਲੰਬੋ, 21 ਅਪ੍ਰੈਲ- ਸ੍ਰੀਲੰਕਾ ਦੀ ਰਾਜਧਾਨੀ ਕੋਲੰਬੋ ਸਮੇਤ ਕਈ ਸ਼ਹਿਰਾਂ 'ਚ ਅੱਜ ਈਸਟਰ ਮੌਕੇ ਚਰਚਾਂ ਅਤੇ ਹੋਟਲਾਂ 'ਚ ਹੋਏ ਅੱਠ ਬੰਬ ਧਮਾਕਿਆਂ 'ਚ ਹੁਣ ਤੱਕ 188 ਲੋਕਾਂ ਦੀ ਮੌਤ ਹੋ ਚੁੱਕੀ ਹੈ। ਧਮਾਕਿਆਂ ਕਾਰਨ 500 ਤੋਂ ਵੱਧ ਲੋਕ ਜ਼ਖ਼ਮੀ ਹੋਏ ਹਨ, ਜਿਨ੍ਹਾਂ ਨੂੰ ਵੱਖ-ਵੱਖ...
ਵਾਰਾਣਸੀ ਤੋਂ ਮੋਦੀ ਵਿਰੁੱਧ ਚੋਣ ਲੜਨ 'ਤੇ ਪ੍ਰਿਅੰਕਾ ਨੇ ਕਿਹਾ- ਕਾਂਗਰਸ ਪ੍ਰਧਾਨ ਕਹਿਣਗੇ ਤਾਂ ਖ਼ੁਸ਼ੀ ਨਾਲ ਲੜਾਂਗੀ
. . .  1 day ago
ਤਿਰੂਵਨੰਤਪੁਰਮ, 21 ਅਪ੍ਰੈਲ- ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਵਲੋਂ ਪ੍ਰਧਾਨ ਮੰਤਰੀ ਮੋਦੀ ਵਿਰੁੱਧ ਵਾਰਾਣਸੀ ਤੋਂ ਚੋਣ ਲੜਨ ਦੀਆਂ ਅਟਕਲਾਂ ਫਿਰ ਤੇਜ਼ ਹੋ ਗਈਆਂ ਹਨ। ਚੋਣ ਪ੍ਰਚਾਰ ਕਰਨ ਲਈ ਕੇਰਲ ਦੇ ਵਾਇਨਾਡ 'ਚ ਪਹੁੰਚੀ ਪ੍ਰਿਅੰਕਾ ਗਾਂਧੀ...
ਅਕਾਲੀ ਦਲ ਨੂੰ ਛੱਡ ਕਾਂਗਰਸ 'ਚ ਸ਼ਾਮਲ ਹੋਏ 50 ਪਰਿਵਾਰ
. . .  1 day ago
ਨਹੀਂ ਰਹੇ ਸਾਬਕਾ ਵਿਧਾਇਕ ਕਰਨੈਲ ਸਿੰਘ ਡੋਡ
. . .  1 day ago
ਪੁਲਿਸ ਨੇ ਬਿਜਲੀ ਟਰਾਂਸਫ਼ਾਰਮਰ ਤੋੜ ਕੇ ਤਾਂਬਾ ਚੋਰੀ ਕਰਨ ਵਾਲੇ ਅੰਤਰਰਾਜੀ ਗਿਰੋਹ ਦਾ ਕੀਤਾ ਪਰਦਾਫਾਸ਼
. . .  1 day ago
ਕਣਕ ਦੀ ਖ਼ਰੀਦ ਸ਼ੁਰੂ ਨਾ ਹੋਣ ਕਾਰਨ ਮੰਡੀਆਂ 'ਚ ਰੁਲ ਰਿਹੈ ਅੰਨਦਾਤਾ
. . .  1 day ago
ਆਵਾਰਾ ਕੁੱਤਿਆਂ ਵਲੋਂ ਕੀਤੇ ਹਮਲੇ 'ਚ ਅੱਠ ਸਾਲਾ ਬੱਚਾ ਜ਼ਖ਼ਮੀ
. . .  1 day ago
ਅੱਠ ਧਮਾਕਿਆਂ ਤੋਂ ਬਾਅਦ ਸ੍ਰੀਲੰਕਾ 'ਚ ਲੱਗਾ ਕਰਫ਼ਿਊ, ਸੋਸ਼ਲ ਮੀਡੀਆ 'ਤੇ ਵੀ ਲੱਗੀ ਪਾਬੰਦੀ
. . .  1 day ago
ਸ੍ਰੀ ਮੁਕਤਸਰ ਸਾਹਿਬ 'ਚ ਪਾਣੀ ਦੇ ਤੇਜ਼ ਵਹਾਅ 'ਚ ਰੁੜ੍ਹੇ ਦੋ ਬੱਚੇ
. . .  1 day ago
ਸ੍ਰੀਲੰਕਾ 'ਚ ਹੋਇਆ ਅੱਠਵਾਂ ਧਮਾਕਾ
. . .  1 day ago
ਜੇਕਰ ਪਾਕਿਸਤਾਨ ਸਾਡਾ ਪਾਇਲਟ ਵਾਪਸ ਨਾ ਕਰਦਾ ਤਾਂ ਉਹ 'ਕਤਲ ਦੀ ਰਾਤ' ਹੁੰਦੀ- ਮੋਦੀ
. . .  1 day ago
ਗੁਰਦੁਆਰਾ ਕਮੇਟੀ ਦੀ ਚੋਣ ਨੂੰ ਲੈ ਕੇ ਅਕਾਲੀ ਅਤੇ ਕਾਂਗਰਸੀ ਧੜੇ ਵਿਚਕਾਰ ਖ਼ੂਨੀ ਝੜਪ
. . .  1 day ago
ਸ੍ਰੀਲੰਕਾ 'ਚ ਹੋਇਆ ਇੱਕ ਹੋਰ ਧਮਾਕਾ
. . .  1 day ago
ਬਾਬਰੀ ਢਾਂਚਾ ਸੁੱਟਣ ਦੇ ਬਿਆਨ 'ਤੇ ਸਾਧਵੀ ਪ੍ਰਗਿਆ ਨੂੰ ਚੋਣ ਕਮਿਸ਼ਨ ਨੇ ਭੇਜਿਆ ਨੋਟਿਸ
. . .  1 day ago
ਸ੍ਰੀਲੰਕਾ 'ਚ ਹੋਏ ਧਮਾਕਿਆਂ 'ਚ 156 ਲੋਕਾਂ ਦੀ ਗਈ ਜਾਨ, ਮ੍ਰਿਤਕਾਂ 'ਚ 35 ਵਿਦੇਸ਼ੀ ਵੀ ਸ਼ਾਮਲ
. . .  1 day ago
ਹਰਿਆਣਾ ਦੀਆਂ ਤਿੰਨ ਲੋਕ ਸਭਾ ਸੀਟਾਂ ਲਈ 'ਆਪ' ਨੇ ਕੀਤਾ ਉਮੀਦਵਾਰਾਂ ਦਾ ਐਲਾਨ
. . .  1 day ago
ਸ੍ਰੀਲੰਕਾ 'ਚ ਹੋਏ ਧਮਾਕਿਆਂ ਤੋਂ ਬਾਅਦ ਸੁਸ਼ਮਾ ਸਵਰਾਜ ਨੇ ਭਾਰਤੀਆਂ ਲਈ ਜਾਰੀ ਕੀਤੇ ਹੈਲਪਲਾਈਨ ਨੰਬਰ
. . .  1 day ago
ਸ੍ਰੀਲੰਕਾ 'ਚ ਹੋਏ ਲੜੀਵਾਰ ਬੰਬ ਧਮਾਕਿਆਂ ਦੀ ਪ੍ਰਧਾਨ ਮੰਤਰੀ ਮੋਦੀ ਨੇ ਕੀਤੀ ਨਿਖੇਧੀ
. . .  1 day ago
ਘਰ 'ਚ ਗੋਲੀ ਲੱਗਣ ਕਾਰਨ ਸਹਾਇਕ ਥਾਣੇਦਾਰ ਦੀ ਮੌਤ
. . .  1 day ago
ਮਾਨਸਿਕ ਪਰੇਸ਼ਾਨੀ ਦੇ ਚੱਲਦਿਆਂ ਨੌਜਵਾਨ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  1 day ago
'ਸ਼ਬਦ ਗੁਰੂ ਯਾਤਰਾ' ਦਾ ਗੁਰਦੁਆਰਾ ਗੁਰੂ ਕੀ ਬੇਰ ਸਾਹਿਬ ਮੱਤੇਵਾਲ ਪੁੱਜਣ 'ਤੇ ਮਜੀਠੀਆ ਅਤੇ ਸੰਗਤਾਂ ਵਲੋਂ ਸਵਾਗਤ
. . .  1 day ago
ਸ੍ਰੀਲੰਕਾ 'ਚ ਹੋਏ ਲੜੀਵਾਰ ਧਮਾਕਿਆਂ 'ਚ ਮਰਨ ਵਾਲਿਆਂ ਦੀ ਗਿਣਤੀ ਹੋਈ 129
. . .  1 day ago
ਅਣਪਛਾਤੇ ਵਾਹਨ ਵਲੋਂ ਟੱਕਰ ਮਾਰੇ ਜਾਣ ਕਾਰਨ ਆਟੋ ਚਾਲਕ ਦੀ ਮੌਤ
. . .  1 day ago
ਵਿਸਾਖੀ ਮਨਾਉਣ ਲਈ ਪਾਕਿਸਤਾਨ ਗਿਆ ਸਿੱਖ ਜਥਾ ਭਾਰਤ ਪਰਤਿਆ
. . .  1 day ago
ਸ੍ਰੀਲੰਕਾ ਧਮਾਕੇ : ਕੋਲੰਬੋ 'ਚ ਭਾਰਤੀ ਹਾਈ ਕਮਿਸ਼ਨਰ ਨਾਲ ਲਗਾਤਾਰ ਸੰਪਰਕ 'ਚ ਹਾਂ- ਸੁਸ਼ਮਾ
. . .  1 day ago
ਸ੍ਰੀਲੰਕਾ 'ਚ ਹੋਏ ਲੜੀਵਾਰ ਧਮਾਕਿਆਂ ਕਾਰਨ 49 ਲੋਕਾਂ ਦੀ ਮੌਤ, 300 ਤੋਂ ਵੱਧ ਜ਼ਖ਼ਮੀ
. . .  1 day ago
ਈਸਟਰ ਮੌਕੇ ਸ੍ਰੀਲੰਕਾ 'ਚ ਲੜੀਵਾਰ ਧਮਾਕੇ, ਚਰਚਾਂ ਅਤੇ ਹੋਟਲਾਂ ਨੂੰ ਬਣਾਇਆ ਗਿਆ ਨਿਸ਼ਾਨਾ
. . .  1 day ago
ਛੱਤੀਸਗੜ੍ਹ 'ਚ ਸੁਰੱਖਿਆ ਬਲਾਂ ਨਾਲ ਮੁਠਭੇੜ 'ਚ ਦੋ ਨਕਸਲੀ ਢੇਰ
. . .  1 day ago
ਨਾਨਕੇ ਪਿੰਡ ਆਏ ਨੌਜਵਾਨ ਦੀ ਸ਼ੱਕੀ ਹਾਲਤ ਵਿਚ ਮਿਲੀ ਲਾਸ਼
. . .  1 day ago
ਰੈਲੀ ਦੌਰਾਨ ਮਾਇਆਵਤੀ ਨੇ ਸਮਾਜਵਾਦੀ ਪਾਰਟੀ ਦੇ ਵਰਕਰਾਂ ਨੂੰ ਦਿੱਤੀ ਨਸੀਹਤ
. . .  1 day ago
ਅਸਲੀ ਪੱਪੂ ਕੌਣ ਸਾਬਤ ਹੋ ਰਿਹਾ ਹੈ - ਸ਼ਤਰੂਘਣ ਸਿਨਹਾ ਦਾ ਮੋਦੀ 'ਤੇ ਹਮਲਾ
. . .  1 day ago
ਬੱਸ ਟਰੱਕ ਵਿਚਾਲੇ ਟੱਕਰ ਵਿਚ 7 ਮੌਤਾਂ, 34 ਜ਼ਖਮੀ
. . .  1 day ago
ਅੱਜ ਦਾ ਵਿਚਾਰ
. . .  1 day ago
ਆਈ. ਪੀ. ਐੱਲ. 2019 : ਦਿੱਲੀ ਨੇ ਪੰਜਾਬ ਨੂੰ 5 ਵਿਕਟਾਂ ਨਾਲ ਹਰਾਇਆ
. . .  2 days ago
ਰਾਜਾ ਵੜਿੰਗ ਬਠਿੰਡਾ ਤੋਂ ਲੜਨਗੇ ਚੋਣ
. . .  2 days ago
ਸ਼ੇਰ ਸਿੰਘ ਘੁਬਾਇਆ ਬਣੇ ਫ਼ਿਰੋਜ਼ਪੁਰ ਤੋਂ ਕਾਂਗਰਸ ਦੇ ਉਮੀਦਵਾਰ
. . .  2 days ago
ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਬੀਬੀ ਪਰਮਜੀਤ ਕੌਰ ਖਾਲੜਾ ਨੂੰ ਕਾਰਨ ਦੱਸੋ ਨੋਟਿਸ ਜਾਰੀ
. . .  2 days ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 26 ਅੱਸੂ ਸੰਮਤ 550
ਿਵਚਾਰ ਪ੍ਰਵਾਹ: ਲੋਕਤੰਤਰ ਵਿਚ ਫ਼ਰਜ਼ਾਂ ਦੀ ਪਾਲਣਾ ਜ਼ਿਆਦਾ ਜ਼ਰੂਰੀ ਹੈ। -ਅਚਾਰੀਆ ਨਰਿੰਦਰ ਦੇਵ

ਪੰਜਾਬ / ਜਨਰਲ

ਆਮ ਆਦਮੀ ਪਾਰਟੀ ਇਕੱਲਿਆਂ ਲੜੇਗੀ ਲੋਕ ਸਭਾ ਚੋਣਾਂ-ਕੇਜਰੀਵਾਲ

ਬਠਿੰਡਾ, 11 ਅਕਤੂਬਰ (ਕੰਵਲਜੀਤ ਸਿੰਘ ਸਿੱਧੂ)-ਆਮ ਆਦਮੀ ਪਾਰਟੀ ਦੀ ਬਠਿੰਡਾ ਦਿਹਾਤੀ ਤੋਂ ਵਿਧਾਇਕਾ ਰੁਪਿੰਦਰ ਕੌਰ ਰੂਬੀ ਜਿਸ ਦਾ ਅੱਜ ਬਠਿੰਡਾ ਵਿਖੇ ਸਾਹਿਲ ਪੁਰੀ ਨਾਲ ਵਿਆਹ ਹੋ ਗਿਆ | ਇਸ ਮੌਕੇ ਵਿਆਹ ਸਮਾਗਮ 'ਚ ਦਿੱਲੀ ਦੇ ਮੁੱਖ ਮੰਤਰੀ ਤੇ ਪਾਰਟੀ ਕਨਵੀਨਰ ਅਰਵਿੰਦ ਕੇਜਰੀਵਾਲ ਸਮੇਤ ਦਿੱਲੀ ਵਜ਼ਾਰਤ ਦੇ ਉਪ ਮੁੱਖ ਮੰਤਰੀ ਮੁਨੀਸ਼ ਸਿਸੋਦੀਆ, ਪਾਰਟੀ ਦੇ ਪੰਜਾਬ ਵਿੰਗ ਦੇ ਕੋ-ਕਨਵੀਨਰ ਡਾ: ਬਲਵੀਰ, ਸੰਸਦ ਮੈਂਬਰ ਭਗਵੰਤ ਮਾਨ, ਸੰਜੇ ਸਿੰਘ, ਵਿਧਾਇਕ ਜਗਦੇਵ ਸਿੰਘ ਕਮਾਲੂ, ਵਿਧਾਨ ਸਭਾ ਦੇ ਡਿਪਟੀ ਸਪੀਕਰ ਅਜਾਇਬ ਸਿੰਘ ਭੱਟੀ, ਸਰਬਜੀਤ ਕੌਰ ਮਾਣੰੂਕੇ ਸਮੇਤ ਵੱਡੀ ਗਿਣਤੀ 'ਚ ਪਾਰਟੀ ਦੇ ਆਗੂ ਸ਼ਾਮਿਲ ਹੋਏ | ਮੀਡੀਆ ਨੂੰ ਇਸ ਨਿੱਜੀ ਸਮਾਗਮ ਤੋਂ ਦੂਰ ਹੀ ਰੱਖਿਆ ਗਿਆ, ਪਰ ਆਪਣੇ ਤੌਰ 'ਤੇ ਮੀਡੀਆ ਕਵਰੇਜ਼ ਲਈ ਕੁਝ ਇਕ ਪਹੁੰਚੇ ਮੀਡੀਆ ਕਰਮੀਆਂ ਤੋਂ ਪਾਰਟੀ ਦੇ ਆਗੂਆਂ ਨੇ ਪੂਰੀ ਤਰ੍ਹਾਂ ਦੂਰੀ ਬਣਾਈ ਰੱਖੀ | ਇਸ ਮੌਕੇ ਬਹੁਤ ਹੀ ਸੰਖੇਪ ਗੱਲਬਾਤ ਦੌਰਾਨ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਉਹ ਆਪਣੀ ਪਾਰਟੀ ਦੀ ਵਿਧਾਇਕਾ ਨੂੰ ਮੁਬਾਰਕਬਾਦ ਦੇਣ ਲਈ ਪੁੱਜੇ ਹਨ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ 'ਚ ਸਭ ਇਕਜੁੱਟ ਹਨ ਤੇ ਛੇਤੀ ਹੀ ਸਭ ਠੀਕ ਹੋ ਜਾਵੇਗਾ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਲੋਕ ਸਭਾ ਚੋਣਾਂ ਬਿਨਾਂ ਕਿਸੇ ਗਠਜੋੜ ਦੇ ਆਪਣੇ ਪੱਧਰ 'ਤੇ ਲੜੇਗੀ | ਕੇਜਰੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਝੂਠੇ ਵਾਅਦੇ ਕਰਕੇ ਸੂਬੇ ਦੇ ਲੋਕਾਂ ਨੂੰ ਗੁੰਮਰਾਹ ਕੀਤਾ ਹੈ, ਜਦਕਿ ਸਰਕਾਰ ਦੇ ਡੇਢ ਸਾਲ ਦੇ ਕਾਰਜਕਾਲ ਦੌਰਾਨ ਚੋਣਾਂ ਤੋਂ ਪਹਿਲਾਂ ਕੀਤੇ ਗਏ ਵਾਅਦਿਆਂ 'ਚੋਂ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ ਗਿਆ | ਇਸ ਮੌਕੇ ਕਿਸੇ ਵੀ ਪਾਰਟੀ ਦੇ ਛੋਟੇ ਵੱਡੇ ਆਗੂ ਨੇ ਕਿਸੇ ਪ੍ਰਕਾਰ ਦੀ ਟਿੱਪਣੀ ਤੋਂ ਗੁਰੇਜ਼ ਕਰਦਿਆਂ ਕਿਹਾ ਕਿ ਉਹ ਇੱਥੇ ਨਿੱਜੀ ਤੌਰ 'ਤੇ ਵਿਆਹ ਸਮਾਗਮ 'ਚ ਹੀ ਸ਼ਾਮਿਲ ਹੋਣ ਆਏ ਹਨ |

ਲੁਧਿਆਣਾ 'ਚ ਆਰਕੀਟੈਕਟ ਦੀ ਗੋਲੀ ਮਾਰ ਕੇ ਹੱਤਿਆ

ਲੁਧਿਆਣਾ, 11 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਦੁੱਗਰੀ ਇਲਾਕੇ 'ਚ ਅੱਜ ਦਿਨ ਦਿਹਾੜੇ ਮੋਟਰਸਾਈਕਲ ਸਵਾਰ ਨੌਜਵਾਨ ਨੇ ਆਰਕੀਟੈਕਟ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਤੇ ਫ਼ਰਾਰ ਹੋ ਗਿਆ | ਜਾਣਕਾਰੀ ਅਨੁਸਾਰ ਮਿ੍ਤਕ ਦੀ ਸ਼ਨਾਖ਼ਤ ਪ੍ਰਦੀਪ ਬਾਂਸਲ ਉਰਫ਼ ...

ਪੂਰੀ ਖ਼ਬਰ »

ਮਿਸਰ 'ਚ ਗਿਰਜਾ ਘਰਾਂ 'ਤੇ ਹਮਲਿਆਂ ਦੇ 17 ਦੋਸ਼ੀਆਂ ਨੂੰ ਮੌਤ ਦੀ ਸਜ਼ਾ

ਕਾਹਿਰਾ, 11 ਅਕਤੂਬਰ (ਏਜੰਸੀ)-ਮਿਸਰ ਦੀ ਸੈਨਿਕ ਅਦਾਲਤ ਵਲੋਂ ਅੱਜ ਗਿਰਜਾ ਘਰਾਂ 'ਤੇ ਲੜੀਵਾਰ ਕੀਤੇ ਹਮਲਿਆਂ ਦੇ 17 ਦੋਸ਼ੀਆਂ ਨੂੰ ਮੌਤ ਦੀ ਸਜ਼ਾ, 19 ਨੂੰ ਉਮਰ ਕੈਦ ਅਤੇ 10 ਹੋਰਾਂ ਨੂੰ 10 ਤੋਂ 15 ਸਾਲ ਤੱਕ ਜੇਲ੍ਹ ਦੀ ਸਜ਼ਾ ਸੁਣਾਈ ਹੈ | ਜ਼ਿਕਰਯੋਗ ਹੈ ਕਿ 2016 ਅਤੇ 2017 'ਚ ਹੋਏ ...

ਪੂਰੀ ਖ਼ਬਰ »

ਅਦਾਲਤ ਵਲੋਂ ਮਾਲਿਆ ਦੀ ਬੈਂਗਲੁਰੂ ਸਥਿਤ ਜਾਇਦਾਦ ਜ਼ਬਤ ਕਰਨ ਦਾ ਆਦੇਸ਼

ਨਵੀਂ ਦਿੱਲੀ, 11 ਅਕਤੂਬਰ (ਜਗਤਾਰ ਸਿੰਘ) -ਦਿੱਲੀ ਦੀ ਪਟਿਆਲਾ ਹਾਊਸ ਅਦਾਲਤ ਨੇ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦੀ ਅਰਜ਼ੀ 'ਤੇ ਫਾਰਨ ਐਕਸਚੇਂਜ ਰੇਗੂਲੇਸ਼ਨ ਐਕਟ (ਫੇਰਾ ਕਾਨੂੰਨ) ਦੀ ਉਲੰਘਣਾ ਕਰਨ ਦੇ ਦੋਸ਼ੀ ਸ਼ਰਾਬ ਕਾਰੋਬਾਰੀ ਵਿਜੇ ਮਾਲਿਆ ਦੀ ਬੇਂਗਲੁਰੂ ...

ਪੂਰੀ ਖ਼ਬਰ »

ਪਾਕਿ ਵਲੋਂ ਜੰਗਬੰਦੀ ਦੀ ਉਲੰਘਣਾ, ਜਵਾਨ ਜ਼ਖ਼ਮੀ

ਜੰਮੂ, 11 ਅਕਤੂਬਰ (ਏਜੰਸੀ)- ਜੰਮੂ-ਕਸ਼ਮੀਰ ਦੇ ਪੁਣਛ ਜ਼ਿਲ੍ਹੇ 'ਚ ਕੰਟਰੋਲ ਰੇਖਾ 'ਤੇ ਪਾਕਿਸਤਾਨੀ ਸੁਰੱਖਿਆ ਬਲਾਂ ਵਲੋਂ ਜੰਗਬੰਦੀ ਦੀ ਉਲੰਘਣਾ ਕਰਦਿਆਂ ਕੀਤੀ ਗੋਲੀਬਾਰੀ 'ਚ ਸੈਨਾ ਦਾ ਇਕ ਜਵਾਨ ਜ਼ਖ਼ਮੀ ਹੋ ਗਿਆ ਹੈ | ਇਸ ਸਬੰਧੀ ਅੱਜ ਜਾਣਕਾਰੀ ਦਿੰਦਿਆਂ ਰੱਖਿਆ ...

ਪੂਰੀ ਖ਼ਬਰ »

ਬਰਤਾਨਵੀ ਰਾਜਕੁਮਾਰ ਹੈਰੀ ਤੇ ਮੇਗਨ ਦੇ ਵਿਆਹ ਮੌਕੇ ਮਹਿਮਾਨਾਂ ਨੂੰ ਪਾਖਾਨਾ ਜਾਣ ਦੀ ਨਹੀਂ ਸੀ ਇਜਾਜ਼ਤ

ਲੰਡਨ, 11 ਅਕਤੂਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬਰਤਾਨਵੀ ਰਾਜਕੁਮਾਰ ਹੈਰੀ ਅਤੇ ਅਮਰੀਕੀ ਅਦਾਕਾਰਾ ਮੇਗਨ ਮਾਰਕਲੇ ਦੇ ਵਿਆਹ ਦੇ ਅੱਜ ਵੀ ਚਰਚੇ ਹੋ ਰਹੇ ਹਨ | ਇਸ ਵਿਆਹ ਮੌਕੇ ਜਿਥੇ ਘੱਟ ਮਹਿਮਾਨਾਂ ਨੂੰ ਬੁਲਾਇਆ ਗਿਆ ਸੀ, ਕਿਸੇ ਵੀ ਰਾਜਸੀ ਨੇਤਾ ਨੂੰ ਸੱਦਾ ਨਹੀਂ ...

ਪੂਰੀ ਖ਼ਬਰ »

ਹਲਕਾ ਦਾਖਾ ਤੋਂ ਵਿਧਾਇਕ ਫੂਲਕਾ ਵਲੋਂ ਅਸਤੀਫ਼ਾ ਅੱਜ

ਮੁੱਲਾਂਪੁਰ-ਦਾਖਾ, 11 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)-ਕੋਟਕਪੂਰਾ, ਬਹਿਬਲ ਕਲਾਂ ਤੇ ਬਰਗਾੜੀ ਘਟਨਾਵਾਂ ਦੀ ਜਾਂਚ ਸਬੰਧੀ ਕਾਂਗਰਸ ਸਰਕਾਰ ਤੋਂ ਅਸੰਤੁਸ਼ਟ ਸੀਨੀਅਰ ਐਡਵੋਕੇਟ, ਆਮ ਆਦਮੀ ਪਾਰਟੀ ਦੇ ਹਲਕਾ ਦਾਖਾ ਤੋਂ ਵਿਧਾਇਕ ਹਰਵਿੰਦਰ ਸਿੰਘ ਫੂਲਕਾ ਵਲੋਂ ਅੱਜ ...

ਪੂਰੀ ਖ਼ਬਰ »

ਕਪਾਹ ਮੰਡੀਆਂ 'ਚ ਆੜ੍ਹਤੀਆਂ ਵਲੋਂ ਹੜਤਾਲ ਅੱਜ

ਹੁਸ਼ਿਆਰਪੁਰ, 11 ਅਕਤੂਬਰ (ਬਲਜਿੰਦਰਪਾਲ ਸਿੰਘ)-ਕਾਟਨ ਕਾਰਪੋਰੇਸ਼ਨ ਆਫ਼ ਇੰਡੀਆ ਦੀ ਨਾਦਰਸ਼ਾਹੀ ਨੀਤੀ ਿਖ਼ਲਾਫ਼ ਕਪਾਹ ਦਾ ਕਾਰੋਬਾਰ ਕਰਨ ਵਾਲੀਆਂ ਪੰਜਾਬ ਦੀਆਂ ਸਮੂਹ ਮੰਡੀਆਂ 'ਚ ਆੜ੍ਹਤੀਆਂ ਵਲੋਂ 12 ਅਕਤੂਬਰ ਨੂੰ ਇਕ ਦਿਨਾਂ ਸੰਕੇਤਕ ਹੜਤਾਲ ਕੀਤੀ ਜਾਵੇਗੀ | ਇਹ ...

ਪੂਰੀ ਖ਼ਬਰ »

ਡੇਂਗੂ ਪੀੜਤਾਂ ਦੀ ਗਿਣਤੀ 290 ਤੱਕ ਪੁੱਜੀ

ਲੁਧਿਆਣਾ, 11 ਅਕਤੂਬਰ (ਸਲੇਮਪੁਰੀ)—ਮਿਲੀ ਜਾਣਕਾਰੀ ਅਨੁਸਾਰ ਸ਼ਹਿਰ ਦੇ ਵੱਖ-ਵੱਖ ਹਸਪਤਾਲਾਂ 'ਚ ਡੇਂਗੂ ਬੁਖਾਰ ਤੋਂ ਪੀੜਤ ਮਰੀਜ਼ਾਂ ਦਾ ਅੰਕੜਾ ਦਿਨ ਪ੍ਰਤੀ ਦਿਨ ਵਧਦਾ ਜਾ ਰਿਹਾ ਹੈ | ਜਾਣਕਾਰੀ ਮੁਤਾਬਿਕ ਸ਼ਹਿਰ ਦੇ ਵੱਖ-ਵੱਖ ਸਰਕਾਰੀ ਤੇ ਗ਼ੈਰ-ਸਰਕਾਰੀ ਹਸਪਤਾਲਾਂ ...

ਪੂਰੀ ਖ਼ਬਰ »

ਨਾਜਾਇਜ਼ ਸਬੰਧਾਂ ਦੇ ਸ਼ੱਕ ਦੇ ਚਲਦਿਆਂ ਪਤਨੀ ਦੀ ਹੱਤਿਆ

ਐੱਸ. ਏ. ਐੱਸ. ਨਗਰ, 11 ਅਕਤੂਬਰ (ਜਸਬੀਰ ਸਿੰਘ ਜੱਸੀ)-ਥਾਣਾ ਬਲੌਾਗੀ ਅਧੀਨ ਪੈਂਦੀ ਆਦਰਸ਼ ਨਗਰ ਕਾਲੋਨੀ ਦੀ ਰਹਿਣ ਵਾਲੀ ਇਕ ਔਰਤ ਨੂੰ ਨਾਜਾਇਜ਼ ਸਬੰਧਾਂ ਦੇ ਸ਼ੱਕ ਕਾਰਨ ਉਸ ਦੇ ਪਤੀ ਵਲੋਂ ਸਿਰ 'ਚ ਡੰਡਾ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ | ਮਿ੍ਤਕਾ ਦੀ ਪਛਾਣ ਅੰਜੂ ...

ਪੂਰੀ ਖ਼ਬਰ »

ਆਰਥਿਕਤਾ ਦੀ ਮਾਰ ਝੱਲਦਾ ਕਿਸਾਨ ਪਰਾਲੀ ਸਾੜਨ ਦੇ ਮਾਮਲੇ 'ਚ ਦੁਬਿਧਾ 'ਚ ਫਸਿਆ

ਗੁਰਤੇਜ ਸਿੰਘ ਮੋਗਾ, 11 ਅਕਤੂਬਰ-ਪਹਿਲਾਂ ਤੋਂ ਹੀ ਆਰਥਿਕਤਾ ਦੀ ਮਾਰ ਝੱਲ ਰਿਹਾ ਪੰਜਾਬ ਦਾ ਕਿਸਾਨ ਸਰਕਾਰ ਵਲੋਂ ਪਰਾਲੀ ਨਾ ਸਾੜਨ ਦੀ ਚਿਤਾਵਨੀ ਤੇ ਘੁਰਕੀ ਦੇ ਡਰੋਂ ਦੁਬਿਧਾ 'ਚ ਫਸਿਆ ਨਜ਼ਰ ਆ ਰਿਹਾ ਹੈ ਅਤੇ ਉਹ ਇਸ ਦਾ ਬਦਲ ਤਾਂ ਜ਼ਰੂਰ ਚਾਹੁੰਦਾ ਹੈ ਪਰ ਚਾਹੁੰਦੇ ...

ਪੂਰੀ ਖ਼ਬਰ »

ਪਾਕਿ ਭੇਜੇ ਜਾ ਰਹੇ ਰੋਜ਼ਾਨਾ 150 ਟਰੱਕ ਭਾਰਤੀ ਟਰੱਕਾਂ ਦੀ ਗਿਣਤੀ 5 'ਤੇ ਅੜੀ

ਅੰਮਿ੍ਤਸਰ, 11 ਅਕਤੂਬਰ (ਸੁਰਿੰਦਰ ਕੋਛੜ)-ਪਾਕਿਸਤਾਨ ਸਰਕਾਰ ਵਲੋਂ ਲਾਗੂ ਕੀਤੇ ਪਲਾਂਟ ਕੁਆਰੰਟੀਨ ਐਕਟ ਦੇ ਆਧਾਰ 'ਤੇ ਪੇਰਿਸ਼ੇਬਲ ਵਸਤੂਆਂ ਦੀ ਦਰਾਮਦ ਦਾ ਪਰਮਿਟ ਦੇਣ 'ਤੇ ਲਗਾਈ ਰੋਕ ਦੇ ਚੱਲਦਿਆਂ ਭਾਰਤ ਵਲੋਂ ਸਿਰਫ਼ ਸੂਤੀ ਧਾਗਾ, ਪਲਾਸਟਿਕ ਦਾਨਾ ਤੇ ਮੱਝ ਦਾ ਮੀਟ ...

ਪੂਰੀ ਖ਼ਬਰ »

ਡੇਰਾ ਮੁਖੀ ਦੇ ਗੰਨਮੈਨ ਰਹੇ ਹੌਲਦਾਰ ਦੀ ਭੇਦਭਰੀ ਹਾਲਤ 'ਚ ਮੌਤ

ਸਿਰਸਾ, 11 ਅਕਤੂਬਰ (ਭੁਪਿੰਦਰ ਪੰਨੀਵਾਲੀਆ)-ਸਿਰਸਾ ਦੇ ਡੇਰਾ ਮੁਖੀ ਦੇ ਗੰਨਮੈਨ ਰਹੇ ਹੌਲਦਾਰ ਰਾਮ ਸਿੰਘ ਦੀ ਭੇਦਭਰੀ ਹਾਲਤ 'ਚ ਮੌਤ ਹੋ ਗਈ | ਪੋਸਟਮਾਰਟਮ ਮਗਰੋਂ ਮਿ੍ਤਕ ਦੀ ਲਾਸ਼ ਵਾਰਸਾਂ ਨੂੰ ਸੌਾਪ ਦਿੱਤੀ ਗਈ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਡੇਰਾ ਸਿਰਸਾ ਦੇ ...

ਪੂਰੀ ਖ਼ਬਰ »

ਘੁਣ ਵਾਂਗ ਖਾ ਰਹੀ ਹੈ ਪੰਜਾਬ ਸ਼ੈਲਰ ਸਨਅਤ ਨੂੰ ਐਫ. ਸੀ. ਆਈ.

ਮੇਜਰ ਸਿੰਘ ਜਲੰਧਰ, 11 ਅਕਤੂਬਰ-ਚੌਲਾਂ ਦੀ ਪੈਦਾਵਾਰ ਤੇ ਦੇਸ਼ ਦੇ ਅੰਨਭੰਡਾਰ ਵਿਚ ਵੱਡਾ ਹਿੱਸਾ ਪਾਉਣ ਵਾਲੇ ਪੰਜਾਬ ਅੰਦਰ ਸ਼ੈਲਰ ਸਨਅਤ 'ਤੇ ਕੇਂਦਰੀ ਖ਼ੁਰਾਕ ਏਜੰਸੀ ਦੇ ਜਕੜਜੱਫੇ ਕਾਰਨ ਰਾਜ ਦੀ ਕਿਸਾਨ ਕੰਗਾਲ ਹੈ ਤੇ ਸ਼ੈਲਰ ਸਨਅਤ ਬੁਰੀ ਤਰ੍ਹਾਂ ਰਿਸ਼ਵਤਖੋਰੀ ...

ਪੂਰੀ ਖ਼ਬਰ »

ਮੁਹੰਮਦ ਰਫ਼ੀ ਦੇ ਗੀਤਾਂ ਨੂੰ ਆਪਣੇ ਦਿਲ-ਜ਼ੁਬਾਨ 'ਤੇ ਸਮੋਈ ਬੈਠਾ ਹੈ ਉਨ੍ਹਾਂ ਦਾ ਲਾਵਾਰਸ ਭਾਣਜਾ 'ਮੁਹੰਮਦ ਅਜ਼ੀਜ਼ ਰਫ਼ੀ'

ਪਲਵਿੰਦਰ ਸਿੰਘ ਸਰਹਾਲਾ ਟਾਹਲੀ ਸਾਹਿਬ, 11 ਅਕਤੂਬਰ-ਅੰਮਿ੍ਤਸਰ ਜ਼ਿਲ੍ਹੇ ਦੇ ਮਜੀਠਾ ਨੇੜੇ ਪਿੰਡ ਕੋਟਲਾ ਸੁਲਤਾਨ ਸਿੰਘ ਦੇ ਜੰਮਪਲ ਤੇ ਬਾਲੀਵੁੱਡ ਦੀ ਸੰਗੀਤ ਦੁਨੀਆ ਦੇ ਬੇਤਾਜ ਬਾਦਸ਼ਾਹ ਮੁਹੰਮਦ ਰਫੀ ਦੇ ਗਾਏ ਹੋਏ 52 ਹਜ਼ਾਰ ਗੀਤਾਂ 'ਚੋਂ 40 ਹਜ਼ਾਰ ਗੀਤਾਂ ਨੂੰ ...

ਪੂਰੀ ਖ਼ਬਰ »

ਕੁੱਲ ਹਿੰਦ ਕਾਂਗਰਸ ਦੇ ਬੁਲਾਰੇ ਜੈਵੀਰ ਸ਼ੇਰਗਿੱਲ ਬਣੇ ਛੱਤੀਸਗੜ੍ਹ ਚੋਣ ਮੀਡੀਆ ਦੇ ਇੰਚਾਰਜ

ਜਲੰਧਰ, 11 ਅਕਤੂਬਰ (ਮੇਜਰ ਸਿੰਘ)-ਕਾਂਗਰਸ ਨੇ ਪੰਜ ਰਾਜਾਂ ਦੀਆਂ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਵਿਚ ਪ੍ਰਚਾਰ ਮੁਹਿੰਮ ਨੂੰ ਜ਼ੋਰ-ਸ਼ੋਰ ਨਾਲ ਚਲਾਉਣ ਲਈ ਮੀਡੀਆ ਇੰਚਾਰਜ ਥਾਪੇ ਹਨ | ਆਲ ਇੰਡੀਆ ਕਾਂਗਰਸ ਕਮੇਟੀ ਦੇ ਬੁਲਾਰੇ ਜੈਵੀਰ ਸ਼ੇਰਗਿੱਲ ਨੂੰ ਛੱਤੀਸਗੜ੍ਹ ...

ਪੂਰੀ ਖ਼ਬਰ »

ਕੁਲੈਕਸ਼ਨ ਕੰਪਨੀ ਦੇ ਮੁਲਾਜ਼ਮ ਤੋਂ 10 ਲੱਖ ਦੀ ਲੁੱਟ ਦੇ ਮਾਮਲੇ 'ਚ 4 ਗਿ੍ਫ਼ਤਾਰ

ਲੁਧਿਆਣਾ, 11 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਫਿਰੋਜ਼ਪੁਰ ਸੜਕ 'ਤੇ ਐਮ.ਬੀ.ਡੀ. ਮਾਲ ਨੇੜੇ ਮੰਗਲਵਾਰ ਦੀ ਰਾਤ ਨੂੰ ਰੇਡੀਏਟ ਕੁਲੈਕਸ਼ਨ ਕੰਪਨੀ ਦੇ ਦੋ ਮੁਲਾਜ਼ਮਾਂ ਨੂੰ ਗੋਲੀਆਂ ਮਾਰ ਕੇ ਜ਼ਖ਼ਮੀ ਕਰਨ ਉਪਰੰਤ ਲੁਟੇਰਿਆਂ ਵਲੋਂ 10 ਲੱਖ 71 ਹਜ਼ਾਰ ਦੀ ਨਕਦੀ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ 18 ਨੂੰ ਤਿੰਨ ਘੰਟੇ ਰੇਲਾਂ ਰੋਕਣ ਦਾ ਐਲਾਨ

ਤਰਨ ਤਾਰਨ, 11 ਅਕਤੂਬਰ (ਗੁਰਪ੍ਰੀਤ ਸਿੰਘ ਕੱਦਗਿੱਲ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਪ੍ਰਧਾਨ ਸਤਨਾਮ ਸਿੰਘ ਪੰਨੂੰ ਤੇ ਜ: ਸਕੱਤਰ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਕੈਪਟਨ ਸਰਕਾਰ ਨੈਸ਼ਨਲ ਗਰੀਨ ਟਿ੍ਬਿਊਨਲ ਦੇ ਹੁਕਮਾਂ ਨੂੰ ਅੱਖੋਂ ਪਰੋਖੇ ਕਰਕੇ ਪਰਾਲੀ ...

ਪੂਰੀ ਖ਼ਬਰ »

ਟੁੱਟੇ ਜਬਾੜੇ 'ਚ ਵੀ ਲੱਗ ਸਕਦੇ ਹਨ 3 ਦਿਨਾਂ 'ਚ ਪੱਕੇ ਦੰਦ-ਡਾ. ਨੈਨਸੀ

ਜਲੰਧਰ, 11 ਅਕਤੂਬਰ (ਐੱਮ.ਐੱਸ. ਲੋਹੀਆ)-ਇਕ ਹਾਦਸੇ ਦੌਰਾਨ ਜਬਾੜੇ ਦੀ ਹੱਡੀ ਟੁੱਟ ਜਾਣ ਕਰਕੇ ਕਈ ਸਾਲਾਂ ਤੋਂ ਮੰੂਹ 'ਚ ਦੰਦ ਨਾ ਹੋਣ ਕਾਰਨ ਪ੍ਰੇਸ਼ਾਨ ਮਰੀਜ਼ ਜੋ ਕਿ ਖਾਣਾ ਵੀ ਸਹੀ ਢੰਗ ਨਾਲ ਨਹੀਂ ਖਾ ਸਕਦਾ ਸੀ | ਇਸ ਕਰਕੇ ਉਸ ਦੇ ਮੰੂਹ 'ਚ ਪੱਕੇ ਦੰਦ ਲਗਾਉਣ ਲਈ ਹਰ ...

ਪੂਰੀ ਖ਼ਬਰ »

ਬੇਅਦਬੀ ਮਾਮਲਾ : ਨਰੇਸ਼ ਯਾਦਵ ਮਾਮਲੇ 'ਚੋਂ ਦੇਸ਼ਧ੍ਰੋਹ ਦੀ ਧਾਰਾ ਹਟੀ

ਸੰਗਰੂਰ, 11 ਅਕਤੂਬਰ (ਧੀਰਜ ਪਸ਼ੌਰੀਆ)-ਵਧੀਕ ਸੈਸ਼ਨ ਜੱਜ ਦਿਨੇਸ਼ ਕੁਮਾਰ ਦੀ ਅਦਾਲਤ ਨੇ ਦੋ ਸਾਲ ਪਹਿਲਾਂ ਮਲੇਰਕੋਟਲਾ ਵਿਖੇ ਧਾਰਮਿਕ ਗ੍ਰੰਥ ਕੁਰਾਨ-ਏ-ਸ਼ਰੀਫ਼ ਦੀ ਬੇਅਦਬੀ ਦੀਆਂ ਹੋਈਆਂ ਘਟਨਾਵਾਂ ਸਬੰਧੀ ਆਮ ਆਦਮੀ ਪਾਰਟੀ ਦੇ ਵਿਧਾਇਕ ਨਰੇਸ਼ ਯਾਦਵ ਸਮੇਤ ਚਾਰ ...

ਪੂਰੀ ਖ਼ਬਰ »

ਜਸਟਿਸ (ਸੇਵਾ ਮੁਕਤ) ਮਹਿਤਾਬ ਸਿੰਘ ਗਿੱਲ ਕਮਿਸ਼ਨ ਵਲੋਂ 11ਵੀਂ ਅੰਤਿ੍ਮ ਰਿਪੋਰਟ ਪੇਸ਼

ਚੰਡੀਗੜ੍ਹ, 11 ਅਕਤੂਬਰ (ਅਜੀਤ ਬਿਊਰੋ)-ਜਸਟਿਸ (ਸੇਵਾ ਮੁਕਤ) ਮਹਿਤਾਬ ਸਿੰਘ ਗਿੱਲ ਕਮਿਸ਼ਨ ਨੇ ਝੂਠੇ ਕੇਸਾਂ ਨਾਲ ਸਬੰਧਿਤ ਆਪਣੀ 11ਵੀਂ ਅੰਤਿ੍ਮ ਰਿਪੋਰਟ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸੌਾਪੀ | ਪੰਜਾਬ ਸਰਕਾਰ ਵਲੋਂ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਦੇ ...

ਪੂਰੀ ਖ਼ਬਰ »

ਰਣਜੀਤ ਸਿੰਘ ਰਿਪੋਰਟ ਮੁਤਾਬਿਕ ਪੰਜ ਅਫ਼ਸਰਾਂ ਵਿਰੁੱਧ ਕਾਰਵਾਈ 'ਤੇ ਰੋਕ ਜਾਰੀ

ਚੰਡੀਗੜ੍ਹ, 11 ਅਕਤੂਬਰ (ਸੁਰਜੀਤ ਸਿੰਘ ਸੱਤੀ)-ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਵਾਰਦਾਤਾਂ ਦੀ ਜਾਂਚ ਕਰਨ ਲਈ ਬਣਾਏ ਜਸਟਿਸ ਰਣਜੀਤ ਸਿੰਘ ਕਮਿਸ਼ਨ ਰਿਪੋਰਟ ਤੇ ਜਸਟਿਸ ਜੋਰਾ ਸਿੰਘ ਕਮਿਸ਼ਨ ਦੀ ਰਿਪੋਰਟ ਵਿਰੁੱਧ ਤਤਕਾਲੀ ਪੰਜ ਪੁਲਿਸ ਅਫ਼ਸਰਾਂ ਵਿਰੁੱਧ ...

ਪੂਰੀ ਖ਼ਬਰ »

ਨਿਰੰਜਣ ਸਿੰਘ 'ਤੇ ਅਸਤੀਫ਼ੇ ਦਾ ਦਬਾਅ ਸੀ-ਹਾਈਕੋਰਟ ਦਾ ਧਿਆਨ ਦਿਵਾਇਆ

ਚੰਡੀਗੜ੍ਹ, 11 ਅਕਤੂਬਰ (ਸੁਰਜੀਤ ਸਿੰਘ ਸੱਤੀ)-ਪੰਜਾਬ 'ਚ ਫੈਲੇ ਡਰੱਗ ਧੰਦੇ ਦੇ ਮਾਮਲੇ ਦੀ ਸੁਣਵਾਈ ਦੌਰਾਨ ਐਮਾਈਕਸ ਕਿਊਰੀ ਸੀਨੀਅਰ ਐਡਵੋਕੇਟ ਅਨੁਪਮ ਗੁਪਤਾ ਨੇ ਹਾਈਕੋਰਟ ਦਾ ਧਿਆਨ ਦਿਵਾਇਆ ਕਿ ਈ. ਡੀ. ਦੇ ਅਫ਼ਸਰ ਨਿਰੰਜਣ ਸਿੰਘ 'ਤੇ ਵੱਡਾ ਦਬਾਅ ਸੀ ਤੇ ਉਨ੍ਹਾਂ ...

ਪੂਰੀ ਖ਼ਬਰ »

ਪ੍ਰੀਤ ਫਰਨੀਚਰ ਹਾਊਸ ਲਖਨੌਰ ਵਲੋਂ 17 ਹਜ਼ਾਰ 'ਚ ਦੋ ਤੇ ਪੰਜ ਸਾਲ ਦੀ ਗਾਰੰਟੀ/ਵਾਰੰਟੀ ਸਕੀਮ ਦੀ ਸ਼ੁਰੂਆਤ

ਐੱਸ.ਏ.ਐੱਸ ਨਗਰ, 11 ਅਕਤੂਬਰ (ਨਰਿੰਦਰ ਸਿੰਘ ਝਾਂਮਪੁਰ)-ਸੱਚਖੰਡਵਾਸੀ ਬ੍ਰਹਮ ਗਿਆਨੀ ਸੰਤ ਬਾਬਾ ਅਜੀਤ ਸਿੰਘ ਹੰਸਾਲੀ ਸਾਹਿਬ ਵਾਲਿਆਂ ਦੇ ਆਸ਼ੀਰਵਾਦ ਨਾਲ ਸ਼ੁਰੂ ਕੀਤੇ 'ਪ੍ਰੀਤ ਫਰਨੀਚਰ ਹਾਊਸ' ਲਖਨੌਰ (ਸਾਹਮਣੇ ਬੀ.ਐਸ.ਐਫ਼. ਕੈਂਪ ਲਾਂਡਰਾਂ-ਚੰਡੀਗੜ੍ਹ•ਮਾਰਗ 'ਤੇ) ...

ਪੂਰੀ ਖ਼ਬਰ »

ਕੈਪਟਨ ਵਲੋਂ ਪਰਾਲੀ ਸਾੜਨ ਤੋਂ ਰੋਕਣ ਸਬੰਧੀ ਜਾਗਰੂਕਤਾ ਪੈਦਾ ਕਰਨ ਲਈ ਤਿੰਨ ਮੋਬਾਈਲ ਐਪ ਜਾਰੀ

ਚੰਡੀਗੜ੍ਹ, 11 ਅਕਤੂਬਰ (ਅਜੀਤ ਬਿਊਰੋ)-ਪਰਾਲੀ ਸਾੜੇ ਜਾਣ ਨਾਲ ਨਿਪਟਣ ਸਬੰਧੀ ਆਪਣੀ ਸਰਕਾਰ ਦੀਆਂ ਕੋਸ਼ਿਸ਼ਾਂ ਨੂੰ ਹੋਰ ਤੇਜ਼ ਕਰਦੇ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਫ਼ਸਲਾਂ ਦੀ ਰਹਿੰਦ-ਖੰੂਹਦ ਨੂੰ ਸਾੜੇ ਜਾਣ ਤੋਂ ਰੋਕਣ ਤੇ ਇਸ ਦੇ ਮਾੜੇ ਪ੍ਰਭਾਵਾਂ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ

ਸ਼੍ਰੋਮਣੀ ਕਮੇਟੀ ਵਲੋਂ ਸਿੰਘ ਸਭਾਵਾਂ ਤੇ ਧਾਰਮਿਕ ਸੇਵਾ ਸੁਸਾਇਟੀਆਂ ਦੇ ਪ੍ਰਤੀਨਿਧਾਂ ਨਾਲ ਮੀਟਿੰਗ

ਅੰਮਿ੍ਤਸਰ, 11 ਅਕਤੂਬਰ (ਜਸਵੰਤ ਸਿੰਘ ਜੱਸ)-550 ਸਾਲਾ ਪ੍ਰਕਾਸ਼ ਪੁਰਬ ਦੀਆਂ ਚੱਲ ਰਹੀਆਂ ਤਿਆਰੀਆਂ ਦੌਰਾਨ ਵੱਖ-ਵੱਖ ਧਾਰਮਿਕ ਸਭਾ ਸੁਸਾਇਟੀਆਂ ਦੇ ਨੁਮਾਇੰਦਿਆਂ ਦੀ ਰਾਏ ਲੈਣ ਲਈ ਅੱਜ ਇਥੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ...

ਪੂਰੀ ਖ਼ਬਰ »

ਕੈਪਟਨ ਨੇ ਅੰਮਿ੍ਤਸਰ 'ਚ ਜਨਰਲ ਐਲਾਰਡ ਦਾ ਬੁੱਤ ਸਥਾਪਤ ਕਰਨ ਲਈ ਰੂਪ-ਰੇਖਾ ਉਲੀਕਣ ਲਈ ਕਿਹਾ

ਚੰਡੀਗੜ੍ਹ, 11 ਅਕਤੂਬਰ (ਅਜੀਤ ਬਿਊਰੋ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਘੋੜਸਵਾਰ ਸੈਨਾ 'ਫ਼ੌਜ-ਏ-ਖਾਸ' ਦੇ ਮੁਖੀ ਫਰੈਂਕੋਇਸ ਐਲਾਰਡ ਦਾ ਬੁੱਤ ਅੰਮਿ੍ਤਸਰ 'ਚ ਸਥਾਪਤ ਕਰਨ ਲਈ ਸੈਰ-ਸਪਾਟਾ ਤੇ ਸੱਭਿਆਚਾਰਕ ...

ਪੂਰੀ ਖ਼ਬਰ »

ਬੇਅਦਬੀ ਮਾਮਲੇ ਦੇ ਹੱਲ ਲਈ ਪੰਥਕ ਅਸੈਂਬਲੀ 'ਚ ਮੁੱਦਿਆਂ 'ਤੇ ਹੋਵੇਗੀ ਵਿਚਾਰ-ਭੌਰ

ਜਲੰਧਰ, 11 ਅਕਤੂਬਰ (ਮੇਜਰ ਸਿੰਘ)-ਕੁਝ ਪੰਥਕ ਸ਼ਖ਼ਸੀਅਤਾਂ ਨੇ ਪੰਥਕ ਰਵਾਇਤਾਂ ਨੂੰ ਮੁੜ ਸੁਰਜੀਤ ਕਰਨ ਲਈ ਬੇਅਦਬੀ ਮਾਮਲੇ 'ਤੇ ਅਕਾਲੀ ਦਲ ਤੇ ਕਾਂਗਰਸ ਵਲੋਂ ਨਿਭਾਈ ਭੂਮਿਕਾ ਬਾਰੇ ਵਿਚਾਰ ਕਰਨ ਲਈ 20-21 ਅਕਤੂਬਰ ਨੂੰ ਅੰਮਿ੍ਤਸਰ ਵਿਖੇ ਪੰਥਕ ਅਸੈਂਬਲੀ ਬੁਲਾਏ ਜਾਣ ਦਾ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਨੂੰ ਆਪਣੀ ਨੀਤੀ ਬਦਲਣ ਦੀ ਲੋੜ-ਮਨਜੀਤ ਸਿੰਘ ਜੀ. ਕੇ.

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੀ 'ਅਜੀਤ' ਨਾਲ ਵਿਸ਼ੇਸ਼ ਮੁਲਾਕਾਤ

ਜਲੰਧਰ, 11 ਅਕਤੂਬਰ (ਜਸਪਾਲ ਸਿੰਘ)-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਸ. ਮਨਜੀਤ ਸਿੰਘ ਜੀ. ਕੇ. ਨੇ ਕਿਹਾ ਹੈ ਕਿ ਪਿਛਲੇ ਸਮੇਂ ਦੌਰਾਨ ਵਾਪਰੀਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਤੇ ਬਹਿਬਲ ਕਲਾਂ ...

ਪੂਰੀ ਖ਼ਬਰ »

ਗੁਰਦੁਆਰਾ ਭੱਠ ਸਾਹਿਬ ਦੇ ਸਾਲਾਨਾ ਜੋੜ ਮੇਲੇ ਦੀਆਂ ਤਿਆਰੀਆਂ ਮੁਕੰਮਲ-ਬਾਬਾ ਗੁਰਬਚਨ ਸਿੰਘ

ਪੱਟੀ, 11 ਅਕਤੂਬਰ (ਅਵਤਾਰ ਸਿੰਘ ਖਹਿਰਾ)-ਬਾਬਾ ਬਿਧੀ ਚੰਦ ਜੀ ਵਲੋਂ ਬਲਦੇ ਭੱਠ 'ਚ ਬੈਠਣ ਦੀ ਯਾਦ 'ਚ ਗੁਰਦੁਆਰਾ ਭੱਠ ਸਾਹਿਬ ਜੀ ਵਿਖੇ ਸੰਗਤ ਦੇ ਸਹਿਯੋਗ ਨਾਲ ਮਨਾਏ ਜਾਂਦੇ ਸਾਲਾਨਾ ਜੋੜ ਮੇਲੇ ਜੋ 12 ਅਕਤੂਬਰ ਨੂੰ ਆਰੰਭ ਹੋ ਕੇ 14 ਅਕਤੂਬਰ ਨੂੰ ਸਮਾਪਤ ਹੋਣੇ ਹਨ, ਦੀਆਂ ...

ਪੂਰੀ ਖ਼ਬਰ »

ਪੰਜਾਬ 'ਚ ਈ-ਸਿਗਰਟ ਵੇਚਣ ਵਾਲਿਆਂ 'ਤੇ ਹੋਵੇਗੀ ਸਖ਼ਤ ਕਾਰਵਾਈ

ਚੰਡੀਗੜ੍ਹ, 11 ਅਕਤੂਬਰ (ਅਜੀਤ ਬਿਊਰੋ)-ਤੰਦਰੁਸਤ ਪੰਜਾਬ ਮਿਸ਼ਨ ਦੇ ਅਧੀਨ ਖ਼ੁਰਾਕ ਤੇ ਡਰੱਗ ਐਡਮਨਿਸਟੇ੍ਰਸ਼ਨ, ਕਮਿਸ਼ਨਰ, ਪੰਜਾਬ ਸ. ਕਾਹਨ ਸਿੰਘ ਪੰਨੂੰ ਵਲੋਂ ਈ-ਸਿਗਰਟ ਤੇ ਹੀਟ-ਨੌਟ-ਬਰਨ ਉਪਕਰਨਾਂ ਦੀ ਵਿਕਰੀ 'ਤੇ ਮਨਾਹੀ ਸਬੰਧੀ ਨੋਟੀਫ਼ਿਕੇਸ਼ਨ ਮੁੜ ਜਾਰੀ ਕੀਤਾ ...

ਪੂਰੀ ਖ਼ਬਰ »

ਭੱਠੇ ਬੰਦ ਰੱਖਣ ਸਬੰਧੀ ਨੋਟੀਫ਼ਿਕੇਸ਼ਨ ਵਾਪਸ ਲੈਣ ਨਾਲ ਭੱਠਾ ਮਾਲਕ ਕਸੂਤੇ ਫਸੇ

ਲੁਧਿਆਣਾ, 11 ਅਕਤੂਬਰ (ਭੁਪਿੰਦਰ ਸਿੰਘ ਬਸਰਾ)-ਏਪੀਲੇਟ ਅਥਾਰਟੀ ਵਲੋਂ 9 ਅਪ੍ਰੈਲ 2018 ਨੂੰ ਜਾਰੀ ਕੀਤੇ ਗਏ ਨੋਟੀਫ਼ਿਕੇਸ਼ਨ ਨੂੰ ਵਾਪਸ ਲੈਣ ਦੇ ਫ਼ੈਸਲੇ ਕਰਕੇ ਭੱਠਾ ਮਾਲਕ ਕਸੂਤੀ ਹਾਲਤ 'ਚ ਫਸੇ ਨਜਰ ਆ ਰਹੇ ਹਨ | ਕਿਉਂਕਿ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵਲੋਂ ਜਾਰੀ ...

ਪੂਰੀ ਖ਼ਬਰ »

ਮਾਝੇ ਦੇ ਇਕ ਹੋਰ ਸੀਨੀਅਰ ਟਕਸਾਲੀ ਅਕਾਲੀ ਆਗੁੂ ਵਲੋਂ ਅੱਜ ਕੀਤਾ ਜਾ ਸਕਦੈ ਪਾਰਟੀ ਪ੍ਰਤੀ ਨਾਰਾਜ਼ਗੀ ਦਾ ਪ੍ਰਗਟਾਵਾ

ਅੰਮਿ੍ਤਸਰ, 11 ਅਕਤੂਬਰ (ਜੱਸ)-ਬੇਅਦਬੀ ਦੀਆਂ ਘਟਨਾਵਾਂ ਤੇ ਡੇਰਾ ਮੁਖੀ ਨੂੰ ਮੁਆਫ਼ੀ ਦੇਣ ਦੇ ਮਾਮਲੇ 'ਚ ਪਾਰਟੀ ਪ੍ਰਧਾਨ ਦੀ ਕਾਰਗੁਜ਼ਾਰੀ ਤੇ ਪਾਰਟੀ ਦੀਆਂ ਨੀਤੀਆਂ ਤੋਂ ਨਾਰਾਜ਼ ਚੱਲ ਰਹੇ ਸੀਨੀਅਰ ਅਕਾਲੀ ਆਗੂਆਂ ਦੀ ਸੂਚੀ ਦਿਨੋਂ ਦਿਨ ਲੰਬੀ ਹੁੰਦੀ ਜਾ ਰਹੀ ਹੈ | ...

ਪੂਰੀ ਖ਼ਬਰ »

ਭਾਰਤ ਬਣਿਆ ਪੋਲੀਓ ਮੁਕਤ

ਨਵੀਂ ਦਿੱਲੀ, 11 ਅਕਤੂਬਰ (ਏਜੰਸੀ)-ਪੋਲੀਓ ਵਾਇਰਸ ਕਿਸਮ-2 ਨਾਲ ਮਿਲਾਵਟੀ ਕੁਝ ਪੋਲੀਓ ਵੈਕਸੀਨ ਦੀਆਂ ਸ਼ੀਸ਼ੀਆਂ ਮਿਲਣ ਦੀ ਪਿੱਠਭੂਮੀ 'ਚ ਯੂਨੀਸੇਫ਼ (ਯੂਨਾਈਟਡ ਨੇਸ਼ਨਜ਼ ਚਿਲਡਰਨਜ਼ ਫੰਡ) ਤੇ ਡਬਲਯੂ.ਐਚ.ਓ. (ਵਿਸ਼ਵ ਸਿਹਤ ਸੰਸਥਾ) ਨੇ ਭਾਰਤ ਦਾ ਦਰਜਾ ਪੋਲੀਓ ਮੁਕਤ ...

ਪੂਰੀ ਖ਼ਬਰ »

ਪਰਾਲੀ ਸਾੜਨ ਤੋਂ ਰੋਕਣ ਦੇ ਉਪਾਅ ਲੱਭਣ ਲਈ ਸਵਿੱਟਜ਼ਰਲੈਂਡ ਦੀ ਟੀਮ ਪੰਜਾਬ ਦੌਰੇ 'ਤੇ

ਫ਼ਾਜ਼ਿਲਕਾ, 11 ਅਕਤੂਬਰ (ਦਵਿੰਦਰ ਪਾਲ ਸਿੰਘ)-ਦੇਸ਼ ਤੋਂ ਬਾਹਰ ਹੁਣ ਵਿਦੇਸ਼ਾਂ 'ਚ ਵੀ ਝੋਨਾ ਬਿਜਾਈ ਵਾਲੇ ਸੂਬਿਆਂ ਅੰਦਰ ਪਰਾਲੀ ਨੂੰ ਅੱਗ ਲਗਾਉਣ ਨੂੰ ਲੈ ਕੇ ਪੈਦਾ ਹੁੰਦੇ ਦੂਸ਼ਿਤ ਵਾਤਾਵਰਨ ਦੌਰਾਨ ਵਿਦੇਸ਼ਾਂ 'ਚ ਵੀ ਇਸ ਦੀ ਗੂੰਜ ਪੈਣ ਲੱਗੀ ਹੈ | ਹੁਣ ਝੋਨੇ ਦੀ ...

ਪੂਰੀ ਖ਼ਬਰ »

ਇਮੀਗ੍ਰੇਸ਼ਨ ਦੇ ਖ਼ੇਤਰ 'ਚ 5.5 ਬੈਂਡ 'ਤੇ ਮੱਲਾਂ ਮਾਰਨ ਵਾਲੀ ਸੰਸਥਾ ਕੈਨੇਡੀਅਨ ਅਕੈਡਮੀ

ਫ਼ਰੀਦਕੋਟ, 11 ਅਕਤੂਬਰ (ਜਸਵੰਤ ਸਿੰਘ ਪੁਰਬਾ)-ਕੈਨੇਡੀਅਨ ਅਕੈਡਮੀ ਜੋ ਕਿ ਪਿਛਲੇ ਕਈ ਸਾਲਾਂ ਤੋਂ ਆਪਣੀਆਂ ਸੇਵਾਵਾਂ ਰਾਹੀਂ ਹਜ਼ਾਰਾਂ ਵਿਦਿਆਰਥੀਆਂ ਦਾ ਵਿਦੇਸ਼ 'ਚ ਜਾ ਕੇ ਪੜ੍ਹਨ ਦਾ ਸੁਪਨਾ ਸਾਕਾਰ ਕਰ ਚੁੱਕੀ ਹੈ | ਹੁਣ ਸਿਰਫ਼ 5.5 ਬੈਂਡ 'ਤੇ ਆਸਟੇ੍ਰਲੀਆ ਦਾ ਸਟੱਡੀ ...

ਪੂਰੀ ਖ਼ਬਰ »

ਸੂਬੇ ਦੇ ਛੋਟੇ ਧੰਦਿਆਂ 'ਤੇ ਬਿਹਾਰ ਤੇ ਯੂ.ਪੀ. ਦੇ ਮਜ਼ਦੂਰ ਕਾਬਜ਼-ਪੰਜਾਬੀ ਹੋਏ ਵਿਹਲੇ

ਅਮਰਗੜ੍ਹ, 11 ਅਕਤੂਬਰ (ਬਲਵਿੰਦਰ ਸਿੰਘ ਭੁੱਲਰ)-ਪੰਜਾਬ 'ਚ ਛੋਟੇ ਧੰਦਿਆਂ 'ਤੇ ਬਾਹਰਲੇ ਸੂਬਿਆਂ ਤੋਂ ਆਏ ਮਜ਼ਦੂਰ ਕਾਬਜ਼ ਹੋ ਚੁੱਕੇ ਹਨ, ਜਦਕਿ ਗ਼ਰੀਬੀ ਤੇ ਬੇਰੁਜ਼ਗਾਰੀ ਦੀ ਮਾਰ ਦਿਨੋਂ ਦਿਨ ਵਧ ਰਹੀ ਹੈ | ਸੂਬੇ ਤੋਂ ਬਾਹਰਲੇ ਮਜ਼ਦੂਰ ਪੰਜਾਬ ਆ ਕੇ ਪਹਿਲਾਂ ਤਾਂ ...

ਪੂਰੀ ਖ਼ਬਰ »

ਪੰਜਾਬ ਦੇ ਕਿੰਨੂ ਦੀ ਹੋਵੇਗੀ ਵਿਦੇਸ਼ਾਂ 'ਚ ਬਰਾਮਦ

ਅਬੋਹਰ, 11 ਅਕਤੂਬਰ (ਸੁਖਜਿੰਦਰ ਸਿੰਘ ਢਿੱਲੋਂ)-ਪੰਜਾਬ ਦਾ ਕਿੰਨੂ ਕੇਂਦਰ ਸਰਕਾਰ ਦੇ ਵਿਸ਼ੇਸ਼ ਉੱਦਮ ਤੇ ਸਹਿਯੋਗ ਸਦਕਾ ਵਿਦੇਸ਼ਾਂ 'ਚ ਸਹੀਬੱਧ ਢੰਗ ਨਾਲ ਬਰਾਮਦ ਹੋਵੇਗਾ | ਇਸ ਸਬੰਧੀ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ, ਵਪਾਰ ਤੇ ਬਰਾਮਦ ਵਿਭਾਗ ਦੇ ...

ਪੂਰੀ ਖ਼ਬਰ »

ਯੂਨੀਵਰਸਿਟੀਆਂ ਬੌਧਿਕ ਕੰਗਾਲੀ ਦਾ ਸ਼ਿਕਾਰ

ਸੰਗਰੂਰ, 11 ਅਕਤੂਬਰ (ਸੁਖਵਿੰਦਰ ਸਿੰਘ ਫੁੱਲ)-ਹਾਲ ਹੀ ਵਿਚ ਪੰਜਾਬ ਤੇ ਪੰਜਾਬੀ ਯੂਨੀਵਰਸਿਟੀ 'ਚ ਵਾਪਰ ਰਹੀਆਂ ਘਟਨਾਵਾਂ ਨੇ ਬੌਧਿਕ ਕੰਗਾਲੀ ਦਾ ਮੁਜ਼ਾਹਰਾ ਕਰਦਿਆਂ ਕੁਝ ਅਜਿਹੀਆਂ ਨਿੰਦਣਯੋਗ ਕਾਰਵਾਈਆਂ ਕੀਤੀਆਂ ਹਨ, ਜਿਨ੍ਹਾਂ ਨੇ ਅਕਾਦਮਿਕ ਮਿਆਰ ਨੰੂ ਨੀਵਾਂ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX