ਤਾਜਾ ਖ਼ਬਰਾਂ


ਅਕਾਲੀ ਆਗੂ ਦਲਬੀਰ ਸਿੰਘ ਢਿਲਵਾਂ ਦਾ ਗੋਲੀਆਂ ਮਾਰ ਕੇ ਕਤਲ
. . .  15 minutes ago
ਕੋਟਲੀ ਸੂਰਤ ਮੱਲ੍ਹੀ, 19 ਨਵੰਬਰ (ਕੁਲਦੀਪ ਸਿੰਘ ਨਾਗਰਾ) - ਥਾਣਾ ਕੋਟਲੀ ਸੂਰਤ ਮੱਲ੍ਹੀ ਅਧੀਨ ਆਉਂਦੇ ਪਿੰਡ ਢਿਲਵਾਂ 'ਚ ਬੀਤੀ ਰਾਤ ਅਕਾਲੀ ਆਗੂ ਦਲਬੀਰ ਸਿੰਘ ਢਿਲਵਾਂ ਦਾ ਗੋਲੀਆਂ ਮਾਰ ਕੇ ਕਤਲ ਕੀਤੇ ਜਾਣ ਦੀ ਖ਼ਬਰ ਹੈ। ਦੱਸਿਆਂ ਜਾ ਰਿਹਾ ਹੈ ਕਿ ਬੀਤੀ ਰਾਤ 9 ਵਜੇ ਕਰੀਬ ਜਦੋਂ ਉਹ ਰੋਜ਼ਾਨਾ ਦੀ ਤਰ੍ਹਾਂ ਰੋਟੀ...
ਇੰਦਰਾ ਗਾਂਧੀ ਨੂੰ ਸ਼ਰਧਾਂਜਲੀ ਕੀਤੀ ਗਈ ਭੇਟ
. . .  36 minutes ago
ਨਵੀਂ ਦਿੱਲੀ, 19 ਨਵੰਬਰ - ਮਰਹੂਮ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਜਨਮ ਦਿਨ ਮੌਕੇ ਕਾਂਗਰਸ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ, ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਤੇ ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਨੇ ਸ਼ਰਧਾਂਜਲੀ ਭੇਟ...
ਦਿੱਲੀ ਐਨ.ਸੀ.ਆਰ. ਵਿਚ ਘਟਿਆ ਪ੍ਰਦੂਸ਼ਣ
. . .  54 minutes ago
ਨਵੀਂ ਦਿੱਲੀ, 19 ਨਵੰਬਰ - ਦਿੱਲੀ-ਐਨ.ਸੀ.ਆਰ. ਵਿਚ ਮੰਗਲਵਾਰ ਸਵੇਰੇ ਪ੍ਰਦੂਸ਼ਣ ਦਾ ਪੱਧਰ ਘਟਿਆ ਹੈ ਪਰੰਤੂ ਅਜੇ ਵੀ ਆਮ ਨਾਲੋਂ ਖ਼ਰਾਬ ਵਿਚਕਾਰ ਬਣਿਆ ਹੋਇਆ ਹੈ। ਦਿੱਲੀ ਵਿਚ ਏਅਰ ਕੁਆਲਿਟੀ ਇੰਡੈੱਕਸ 218 ਰਿਹਾ ਜੋ ਕਿ ਖ਼ਰਾਬ ਸ਼੍ਰੇਣੀ ਵਿਚ...
ਅੱਜ ਦਾ ਵਿਚਾਰ
. . .  about 1 hour ago
ਸਿਆਚਿਨ : ਗਲੇਸ਼ੀਅਰ 'ਚ 8 ਫਸੇ ਜਵਾਨ, ਬਚਾਅ ਕਾਰਜ ਜਾਰੀ
. . .  1 day ago
ਪੰਜਾਬੀ ਫ਼ਿਲਮ ਅਦਾਕਾਰ ਜਸਵਿੰਦਰ ਭੱਲਾ ਦੇ ਸਾਲੇ ਵੱਲੋਂ ਖ਼ੁਦਕੁਸ਼ੀ, ਤਿੰਨ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ
. . .  1 day ago
ਲੁਧਿਆਣਾ, 18 ਨਵੰਬਰ (ਰੁਪੇਸ਼)- ਪੰਜਾਬੀ ਫ਼ਿਲਮ ਇੰਡਸਟਰੀ ਦੇ ਮਸ਼ਹੂਰ ਹਾਸਰਸ ਅਦਾਕਾਰ ਜਸਵਿੰਦਰ ਭੱਲੇ ਦੇ ਸਾਲੇ ਅਲੋਕ ਦੀਪ ਸਿੰਘ (35) ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਖ਼ੁਦਕੁਸ਼ੀ ਲਈ ਉਸ ਨੇ ਤਿੰਨ ਲੋਕਾਂ ...
ਸੜਕ ਹਾਦਸੇ 'ਚ ਦੋ ਮਾਸੂਮ ਬੱਚਿਆਂ ਦੀ ਹੋਈ ਮੌਤ
. . .  1 day ago
ਮਹਿਲ ਕਲਾਂ/ਟੱਲੇਵਾਲ, 18 ਨਵੰਬਰ (ਤਰਸੇਮ ਸਿੰਘ ਚੰਨਣਵਾਲ/ਸੋਨੀ ਚੀਮਾ) - ਜ਼ਿਲ੍ਹਾ ਬਰਨਾਲਾ ਦੇ ਪੁਲਿਸ ਥਾਣਾ ਟੱਲੇਵਾਲ ਅਧੀਨ ਆਉਂਦੇ ਪਿੰਡ ਗਹਿਲ ਨਜ਼ਦੀਕ ਮਾਸੀ ਦੇ ਵਿਆਹ ਤੋਂ ਘਰ ਪਰਤਦਿਆਂ ਸੜਕ ਹਾਦਸੇ...
ਤੀਰ-ਅੰਦਾਜ਼ ਆਰਤੀ ਬਣੀ ਗੋਲਡ ਮੈਡਲਿਸਟ
. . .  1 day ago
ਜ਼ੀਰਕਪੁਰ, 18 ਨਵੰਬਰ (ਹੈਪੀ ਪੰਡਵਾਲਾ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਬ ਨੂੰ ਸਮਰਪਿਤ ਪੰਜਾਬ ਰਾਜ ਖੇਡਾਂ ਅੰਡਰ-25 ਔਰਤਾਂ ਦੇ ਮਾਨਸਾ ਵਿਖੇ ਕਰਵਾਏ ਮੁਕਾਬਲਿਆਂ 'ਚ ਦਸਮੇਸ਼ ਖ਼ਾਲਸਾ...
ਜੰਮੂ-ਕਸ਼ਮੀਰ : ਰਾਜੌਰੀ 'ਚ ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  1 day ago
ਸ੍ਰੀਨਗਰ, 18 ਨਵੰਬਰ- ਜੰਮੂ-ਕਸ਼ਮੀਰ ਦੇ ਸੁਦੰਰਬਾਨੀ ਦੇ ਰਾਜੌਰੀ ਜ਼ਿਲ੍ਹੇ 'ਚ ਕੰਟਰੋਲ ਰੇਖਾ 'ਤੇ ਪਾਕਿਸਤਾਨੀ ਫ਼ੌਜ ਵੱਲੋਂ ਜੰਗਬੰਦੀ ਦੀ ਉਲੰਘਣਾ ਕਰਦਿਆਂ ਗੋਲੀਬਾਰੀ ....
ਚੰਗਾਲੀਵਾਲਾ ਕਾਂਡ : ਪੰਜਾਬ ਸਰਕਾਰ ਵੱਲੋਂ ਪੀੜਤ ਪਰਿਵਾਰ ਨੂੰ 20 ਲੱਖ ਰੁਪਏ ਮੁਆਵਜ਼ਾ ਅਤੇ ਨੌਕਰੀ ਦੇਣ ਦਾ ਐਲਾਨ
. . .  1 day ago
ਚੰਡੀਗੜ੍ਹ, 18 ਨਵੰਬਰ (ਵਿਕਰਮਜੀਤ ਸਿੰਘ ਮਾਨ) - ਪਿੰਡ ਚੰਗਾਲੀਵਾਲਾ ਦੇ ਦਲਿਤ ਨੌਜਵਾਨ ਜਗਮੇਲ ਸਿੰਘ ਦੀ ਮੌਤ ਹੋਣ ਮਗਰੋਂ ਵੱਖ ਵੱਖ ਜਥੇਬੰਦੀਆਂ ਵੱਲੋਂ ਲਗਾਏ ਧਰਨੇ ਦੇ ਚੱਲਦਿਆਂ ਸਰਕਾਰ ਨੇ ਪਰਿਵਾਰ ਦੀਆਂ ਮੰਗਾਂ ਨੂੰ...
ਬਿਲ ਗੇਟਸ ਨੇ ਕੀਤੀ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ
. . .  1 day ago
ਨਵੀਂ ਦਿੱਲੀ, 18 ਨਵੰਬਰ- ਮਾਈਕ੍ਰੋਸੋਫਟ ਦੇ ਸਹਿ-ਸੰਸਥਾਪਕ ਬਿਲ ਗੇਟਸ ਨੇ ਅੱਜ ਰਾਜਧਾਨੀ ਦਿੱਲੀ 'ਚ...
ਸੋਨੀਆ ਗਾਂਧੀ ਨੂੰ ਉਨ੍ਹਾਂ ਦੀ ਰਿਹਾਇਸ਼ 'ਤੇ ਮਿਲਣ ਪਹੁੰਚੇ ਸ਼ਰਦ ਪਵਾਰ
. . .  1 day ago
ਨਵੀਂ ਦਿੱਲੀ, 18 ਨਵੰਬਰ- ਦਿੱਲੀ 'ਚ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਮਿਲਣ ਦੇ ਲਈ ਉਨ੍ਹਾਂ ਦੀ ਰਿਹਾਇਸ਼ 'ਤੇ ਐਨ.ਐਸ.ਪੀ ਮੁਖੀ ਸ਼ਰਦ ਪਵਾਰ ਪਹੁੰਚੇ ਹਨ। ਦੱਸਿਆ ਜਾ ਰਿਹਾ ਹੈ ਕਿ ਦੋਹਾਂ ਨੇਤਾਵਾਂ...
ਬਿਹਾਰ 'ਚ ਵਾਪਰਿਆ ਦਰਦਨਾਕ ਸੜਕ ਹਾਦਸਾ, 6 ਬੱਚਿਆਂ 'ਤੇ ਪਲਟਿਆ 18 ਟਾਇਰੀ ਟਰੱਕ
. . .  1 day ago
ਪਟਨਾ, 18 ਨਵੰਬਰ- ਬਿਹਾਰ ਦੇ ਗੋਪਾਲਗੰਜ ਜ਼ਿਲ੍ਹੇ 'ਚ ਅੱਜ ਇੱਕ ਵੱਡਾ ਸੜਕ ਹਾਦਸਾ ਵਾਪਰਿਆ ਹੈ। ਇੱਥੇ ਮਾਰਬਲ ਨਾਲ ਲੱਦਿਆ 18 ਟਾਇਰੀ ਟਰੱਕ ਸੜਕ 'ਤੇ ਪਲਟ ਗਿਆ, ਜਿਸ ਦੇ...
ਹੈਰੋਇਨ ਸਮੇਤ ਫ਼ੌਜ 'ਚੋ ਸੇਵਾ ਮੁਕਤ ਕੈਪਟਨ ਅਤੇ ਪੁਲਿਸ ਮੁਲਾਜ਼ਮ ਕਾਬੂ
. . .  1 day ago
ਪਠਾਨਕੋਟ, 18 ਨਵੰਬਰ (ਸੰਧੂ)- ਨਸ਼ੇ ਦੇ ਕਾਰੋਬਾਰੀਆਂ ਦੇ ਖ਼ਿਲਾਫ਼ ਪੰਜਾਬ ਪੁਲਿਸ ਵੱਲੋਂ ਚਲਾਈ ਗਈ ਮੁਹਿੰਮ ਦੇ ਤਹਿਤ ਜ਼ਿਲ੍ਹਾ ਪਠਾਨਕੋਟ ਪੁਲਿਸ ਦੇ ਹੱਥ ਵੱਡੀ ਸਫਲਤਾ ...
ਜੇ. ਐੱਨ. ਯੂ. ਦੇ ਵਿਦਿਆਰਥੀਆਂ ਨਾਲ ਅਸੀਂ ਗੱਲ ਕਰਨ ਦੀ ਕੋਸ਼ਿਸ਼ ਕਰ ਰਹੇ ਹਾਂ- ਦਿੱਲੀ ਪੁਲਿਸ
. . .  1 day ago
ਨਵੀਂ ਦਿੱਲੀ, 18 ਨਵੰਬਰ- ਦਿੱਲੀ ਪੁਲਿਸ ਦੇ ਬੁਲਾਰੇ ਮਨਦੀਪ ਸਿੰਘ ਰੰਧਾਵਾ ਨੇ ਕਿਹਾ ਕਿ ਪੁਲਿਸ ਵਿਦਿਆਰਥੀਆਂ ਨਾਲ ਉਨ੍ਹਾਂ ਦੀਆਂ ਮੰਗਾਂ ਦੇ ਬਾਰੇ 'ਚ ਗੱਲ ਕਰਨ ਦੀ ਕੋਸ਼ਿਸ਼ ਕਰ...
ਸ਼ਿਵ ਸੈਨਾ, ਟੀ.ਐਮ.ਸੀ ਸਮੇਤ ਹੋਰ ਪਾਰਟੀਆਂ ਦਾ ਰਾਜਸਭਾ ਦੇ ਸਪੀਕਰ ਨੂੰ ਨੋਟਿਸ ਜਾਰੀ
. . .  1 day ago
ਜੇ. ਐੱਨ. ਯੂ. ਵਿਦਿਆਰਥੀਆਂ ਦੇ ਮਾਰਚ ਨੂੰ ਪੁਲਿਸ ਨੇ ਸਫਦਰਜੰਗ ਮਕਬਰੇ ਨੇੜੇ ਰੋਕਿਆ
. . .  1 day ago
11 ਨਮੂਨਿਆਂ ਦੇ ਆਧਾਰ 'ਤੇ ਦਿੱਲੀ ਦੇ ਪਾਣੀ ਦੀ ਗੁਣਵੱਤਾ ਦਾ ਨਹੀਂ ਲਗਾਇਆ ਜਾ ਸਕਦਾ ਅੰਦਾਜ਼ਾ : ਕੇਜਰੀਵਾਲ
. . .  1 day ago
ਵਾਇਰਲ ਫੋਟੋ 'ਤੇ ਬੋਲੇ ਗੰਭੀਰ- ਜੇਕਰ ਜਲੇਬੀ ਖਾਣ ਨਾਲ ਦਿੱਲੀ 'ਚ ਵਧਿਆ ਪ੍ਰਦੂਸ਼ਣ ਤਾਂ ਨਹੀਂ ਖਾਵਾਂਗਾ
. . .  1 day ago
ਪਾਕਿਸਤਾਨ : ਸਤਲੁਜ ਦਰਿਆ 'ਚ ਕਿਸ਼ਤੀ ਪਲਟਣ ਕਾਰਨ ਅੱਠ ਲੋਕਾਂ ਦੀ ਮੌਤ
. . .  1 day ago
ਦੇਸ਼ ਦੀ ਬਿਹਤਰੀ ਲਈ ਰਾਜ ਸਭਾ ਹਮੇਸ਼ਾ ਰਹੀ ਹੈ ਤਿਆਰ : ਪ੍ਰਧਾਨ ਮੰਤਰੀ ਮੋਦੀ
. . .  1 day ago
ਦਲਿਤ ਨੌਜਵਾਨ ਜਗਮੇਲ ਦੇ ਪਰਿਵਾਰਕ ਮੈਂਬਰਾਂ ਵਲੋਂ ਕੈਪਟਨ ਸੰਧੂ ਨਾਲ ਮੁਲਾਕਾਤ
. . .  1 day ago
ਬੂਹ ਹਥਾੜ ਖੇਤਰ 'ਚ ਨਾਜਾਇਜ਼ ਮਾਈਨਿੰਗ ਖ਼ਿਲਾਫ਼ ਵੱਡੀ ਕਾਰਵਾਈ
. . .  1 day ago
ਸੰਸਦ ਭਾਰਤ ਦੀ ਵਿਕਾਸ ਯਾਤਰਾ ਦਾ ਪ੍ਰਤੀਬਿੰਬ ਹੈ- ਮੋਦੀ
. . .  1 day ago
ਰਾਜ ਸਭਾ ਦੇ 250ਵੇਂ ਸੈਸ਼ਨ 'ਚ ਸ਼ਾਮਲ ਹੋਣਾ ਮੇਰੀ ਖ਼ੁਸ਼ਕਿਸਮਤੀ- ਪ੍ਰਧਾਨ ਮੰਤਰੀ ਮੋਦੀ
. . .  1 day ago
ਸਦਨ ਨੇ ਬਦਲੇ ਹਾਲਾਤ 'ਚ ਖ਼ੁਦ ਨੂੰ ਢਾਲਣ ਦੀ ਕੋਸ਼ਿਸ਼ ਕੀਤੀ- ਮੋਦੀ
. . .  1 day ago
ਰਾਜ ਸਭਾ 'ਚ ਯੋਗਦਾਨ ਦੇਣ ਵਾਲਿਆਂ ਨੂੰ ਵਧਾਈਆਂ- ਪ੍ਰਧਾਨ ਮੰਤਰੀ ਮੋਦੀ
. . .  1 day ago
ਰਾਜ ਸਭਾ ਦੇ 250ਵੇਂ ਸੈਸ਼ਨ ਮੌਕੇ ਸਦਨ ਨੂੰ ਸੰਬੋਧਿਤ ਕਰ ਰਹੇ ਹਨ ਪ੍ਰਧਾਨ ਮੰਤਰੀ ਮੋਦੀ
. . .  1 day ago
ਕੈਪਟਨ ਸੰਧੂ ਨਾਲ ਮੁਲਾਕਾਤ ਕਰਨਗੇ ਦਲਿਤ ਨੌਜਵਾਨ ਦੇ ਜਗਮੇਲ ਦੇ ਪਰਿਵਾਰਕ ਮੈਂਬਰ
. . .  1 day ago
ਕੈਲੇਫੋਰਨੀਆ 'ਚ ਗੋਲੀਬਾਰੀ, ਚਾਰ ਲੋਕਾਂ ਦੀ ਮੌਤ
. . .  1 day ago
ਰਾਜ ਸਭਾ ਦੇ 250ਵੇਂ ਸੈਸ਼ਨ ਮੌਕੇ ਸਦਨ ਨੂੰ ਸੰਬੋਧਿਤ ਕਰਨਗੇ ਪ੍ਰਧਾਨ ਮੰਤਰੀ ਮੋਦੀ
. . .  1 day ago
ਸੰਸਦ 'ਚ ਪਹੁੰਚੇ ਸੰਨੀ ਦਿਓਲ
. . .  1 day ago
ਦਿੱਲੀ 'ਚ ਆਸਮਾਨ ਸਾਫ਼, ਇਸ ਲਈ ਔਡ-ਈਵਨ ਦੀ ਕੋਈ ਲੋੜ ਨਹੀਂ- ਕੇਜਰੀਵਾਲ
. . .  1 day ago
ਜੇ. ਐੱਨ. ਯੂ. ਵਿਦਿਆਰਥੀਆਂ ਦੇ ਮਾਰਚ ਨੂੰ ਪੁਲਿਸ ਨੇ ਰੋਕਿਆ
. . .  1 day ago
ਜ਼ਮੀਨੀ ਝਗੜੇ ਦੌਰਾਨ ਨੌਜਵਾਨ ਦਾ ਕਤਲ
. . .  1 day ago
ਰਾਜ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਲਈ ਮੁਲਤਵੀ
. . .  1 day ago
ਕੀ ਸਰਕਾਰ ਇਹ ਮੰਨਣ ਲਈ ਤਿਆਰ ਹੈ ਕਿ ਦੇਸ਼ ਆਰਥਿਕ ਮੰਦੀ 'ਚੋਂ ਲੰਘ ਰਿਹਾ ਹੈ- ਭਗਵੰਤ ਮਾਨ
. . .  1 day ago
ਆਈ. ਐੱਨ. ਐਕਸ. ਮੀਡੀਆ ਮਾਮਲਾ : ਚਿਦੰਬਰਮ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਲਈ ਸੁਪਰੀਮ ਕੋਰਟ ਤਿਆਰ
. . .  1 day ago
ਸੜਕ ਕਿਨਾਰੇ ਝਾੜੀਆਂ 'ਚੋਂ ਮਿਲਿਆ ਨਵ-ਜੰਮਿਆ ਲੜਕਾ
. . .  1 day ago
ਕੈਨੇਡਾ ਤੋਂ ਵਿਸ਼ੇਸ਼ ਬੱਸ ਰਾਹੀਂ ਆਏ ਪਰਿਵਾਰ ਨੂੰ ਸ਼੍ਰੋਮਣੀ ਕਮੇਟੀ ਨੇ ਹਰਿਮੰਦਰ ਸਾਹਿਬ ਪਹੁੰਚਣ 'ਤੇ ਕੀਤਾ ਸਨਮਾਨਿਤ
. . .  1 day ago
ਜੇ. ਐੱਨ. ਯੂ. ਦੇ ਵਿਦਿਆਰਥੀਆਂ ਦੇ ਮਾਰਚ ਤੋਂ ਪਹਿਲਾਂ ਸੰਸਦ ਦੇ ਨੇੜੇ ਧਾਰਾ 144 ਲਾਗੂ
. . .  1 day ago
ਲੋਕ ਸਭਾ 'ਚ ਅਰੁਣ ਜੇਤਲੀ, ਸੁਸ਼ਮਾ ਸਵਰਾਜ ਅਤੇ ਰਾਮ ਜੇਠਮਲਾਨੀ ਨੂੰ ਦਿੱਤੀ ਗਈ ਸ਼ਰਧਾਂਜਲੀ
. . .  1 day ago
ਜੰਮੂ-ਕਸ਼ਮੀਰ : ਸ੍ਰੀਨਗਰ ਅਤੇ ਬਨਿਹਾਲ ਵਿਚਾਲੇ ਟਰੇਨ ਸੇਵਾ ਬਹਾਲ
. . .  1 day ago
ਜੰਮੂ-ਕਸ਼ਮੀਰ 'ਚ ਅਸਥਿਰਤਾ ਨੂੰ ਲੈ ਕੇ ਕਾਂਗਰਸ ਪਾਰਟੀ ਨੇ ਲੋਕ ਸਭਾ 'ਚ ਦਿੱਤਾ ਸਥਗਨ ਪ੍ਰਸਤਾਵ ਨੋਟਿਸ
. . .  1 day ago
ਸੰਸਦ ਦੇ ਇਜਲਾਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨੇ ਵਿਰੋਧੀ ਦਲਾਂ ਕੋਲ ਕੀਤੀ ਸਕਾਰਾਤਮਕ ਸਹਿਯੋਗ ਦੀ ਅਪੀਲ
. . .  1 day ago
ਸਾਰੇ ਮੁੱਦਿਆਂ 'ਤੇ ਖੁੱਲ੍ਹ ਕੇ ਚਰਚਾ ਹੋਣੀ ਚਾਹੀਦੀ ਹੈ- ਮੋਦੀ
. . .  1 day ago
ਉਮੀਦ ਹੈ ਇਸ ਇਜਲਾਸ 'ਚ ਸਕਾਰਾਤਮਕ ਨਤੀਜੇ ਨਿਕਲਣਗੇ- ਪ੍ਰਧਾਨ ਮੰਤਰੀ ਮੋਦੀ
. . .  1 day ago
ਸਕਾਰਾਤਮਕ ਭੂਮਿਕਾ ਲਈ ਸਾਰੇ ਸੰਸਦ ਮੈਂਬਰਾਂ ਦਾ ਧੰਨਵਾਦੀ ਹਾਂ- ਮੋਦੀ
. . .  1 day ago
2019 ਦਾ ਆਖ਼ਰੀ ਅਤੇ ਮਹੱਤਵਪੂਰਨ ਇਜਲਾਸ ਹੈ- ਪ੍ਰਧਾਨ ਮੰਤਰੀ ਮੋਦੀ
. . .  1 day ago
ਸੰਸਦ ਭਵਨ 'ਚ ਪਹੁੰਚੇ ਪ੍ਰਧਾਨ ਮੰਤਰੀ ਮੋਦੀ, ਮੀਡੀਆ ਨੂੰ ਕਰ ਰਹੇ ਹਨ ਸੰਬੋਧਿਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 26 ਅੱਸੂ ਸੰਮਤ 550

ਮੋਗਾ

ਉਸਾਰੂ ਮਾਨਸਿਕ ਸੋਚ ਲਈ ਸਰੀਰਕ ਤੰਦਰੁਸਤੀ ਦਾ ਹੋਣਾ ਜ਼ਰੂਰੀ-ਡੀ.ਸੀ.

ਮੋਗਾ, 11 ਅਕਤੂਬਰ (ਗੁਰਤੇਜ ਸਿੰਘ, ਜਸਪਾਲ ਸਿੰਘ ਬੱਬੀ)-ਉਸਾਰੂ ਮਾਨਸਿਕ ਸੋਚ ਲਈ ਸਰੀਰਕ ਤੰਦਰੁਸਤੀ ਦਾ ਹੋਣਾ ਬਹੁਤ ਜ਼ਰੂਰੀ ਹੈ ਅਤੇ ਸਿਹਤਮੰਦ ਵਿਅਕਤੀ ਹੀ ਸਮਾਜ ਨੂੰ ਤਰੱਕੀ ਦੀਆਂ ਮੰਜ਼ਿਲਾਂ ਵੱਲ ਲਿਜਾਣ 'ਚ ਆਪਣਾ ਯੋਗਦਾਨ ਪਾ ਸਕਦਾ ਹੈ | ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਪੰਜਾਬ ਸਰਕਾਰ ਵਲੋਂ ਆਰੰਭੇ ਗਏ 'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਗਠਿਤ ਜ਼ਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ ਦੌਰਾਨ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਸੰਬੋਧਨ ਕਰਦਿਆਂ ਕੀਤਾ | ਇਸ ਮੌਕੇ ਉਨ੍ਹਾਂ ਨਾਲ ਕਮਿਸ਼ਨਰ ਨਗਰ ਨਿਗਮ ਅਨੀਤਾ ਦਰਸ਼ੀ, ਐਸ.ਡੀ.ਐਮ. ਮੋਗਾ ਗੁਰਵਿੰਦਰ ਸਿੰਘ ਜੌਹਲ, ਐਸ.ਡੀ.ਐਮ. ਧਰਮਕੋਟ ਨਰਿੰਦਰ ਸਿੰਘ ਧਾਲੀਵਾਲ ਅਤੇ ਐਸ.ਡੀ.ਐਮ. ਬਾਘਾ ਪੁਰਾਣਾ ਸਵਰਨਜੀਤ ਸਿੰਘ ਵੀ ਮੌਜੂਦ ਸਨ | ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਸਿਹਤਮੰਦ ਸਮਾਜ ਦੀ ਸਿਰਜਣਾ ਲਈ ਵੱਧ ਤੋਂ ਵੱਧ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ, ਤਾਂ ਜੋ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਮਿਸ਼ਨ ਦੇ ਡਾਇਰੈਕਟਰ ਕਾਹਨ ਸਿੰਘ ਪੰਨੂ ਵਲੋਂ ਸ਼ੁਰੂ ਕੀਤੇ ਗਏ 'ਤੰਦਰੁਸਤ ਪੰਜਾਬ ਮਿਸ਼ਨ' ਨੂੰ ਹਰ ਪੱਖੋਂ ਕਾਮਯਾਬ ਬਣਾਇਆ ਜਾ ਸਕੇ | ਉਨ੍ਹਾਂ ਕਿਹਾ ਕਿ ਸਵੱਛ ਭਾਰਤ ਮਿਸ਼ਨ ਵੀ ਤੰਦਰੁਸਤ ਪੰਜਾਬ ਦਾ ਅਹਿਮ ਹਿੱਸਾ ਹੈ ਅਤੇ ਨਗਰ ਨਿਗਮ ਵਲੋਂ ਨਗਰ ਕੌਾਸਲਾਂ/ਨਗਰ ਕਮੇਟੀਆਂ ਰਾਹੀਂ ਆਲੇ-ਦੁਆਲੇ ਨੰੂ ਸਾਫ਼-ਸੁਥਰਾ ਰੱਖਣ 'ਚ ਮੋਹਰੀ ਰੋਲ ਅਦਾ ਕੀਤਾ ਜਾ ਸਕਦਾ ਹੈ | ਉਨ੍ਹਾਂ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਕਿਹਾ ਕਿ ਸਕੂਲਾਂ ਦੇ ਵਿਦਿਆਰਥੀਆਂ ਨੂੰ ਜ਼ੰਕ ਫੂਡ ਖਾਣ ਤੋਂ ਪਰਹੇਜ਼ ਕਰਨ ਅਤੇ ਕੇਵਲ ਪੌਸ਼ਟਿਕ ਭੋਜਨ ਖਾਣ ਬਾਰੇ ਪ੍ਰੇਰਿਤ ਕੀਤਾ ਜਾਵੇ | ਉਨ੍ਹਾਂ ਜ਼ਿਲ੍ਹਾ ਖੇਡ ਅਫ਼ਸਰ ਨੂੰ ਨੌਜਵਾਨਾਂ ਅਤੇ ਸਕੂਲਾਂ ਦੇ ਵਿਦਿਆਰਥੀਆਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ 'ਤੇ ਜ਼ੋਰ ਦੇਣ ਦੀ ਹਦਾਇਤ ਕੀਤੀ | ਉਨ੍ਹਾਂ ਜੰਗਲਾਤ ਅਤੇ ਬਾਗ਼ਬਾਨੀ ਵਿਭਾਗ ਦੇ ਅਧਿਕਾਰੀਆਂ ਨੂੰ ਵਾਤਾਵਰਨ ਦੀ ਹਰਿਆਲੀ ਲਈ ਵੱਧ ਤੋਂ ਵੱਧ ਬੂਟੇ ਲਗਾਉਣ ਬਾਰੇ ਕਿਹਾ | ਇਸ ਮੀਟਿੰਗ 'ਚ ਮੁੱਖ ਖੇਤੀਬਾੜੀ ਅਫ਼ਸਰ ਡਾ: ਪਰਮਜੀਤ ਸਿੰਘ ਬਰਾੜ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਲਖਵਿੰਦਰ ਸਿੰਘ ਰੰਧਾਵਾ, ਡਿਪਟੀ ਡਾਇਰੈਕਟਰ ਪਸ਼ੂ ਪਾਲਨ ਵਿਭਾਗ ਡਾ: ਗੁਰਮੀਤ ਸਿੰਘ, ਜ਼ਿਲ੍ਹਾ ਖੇਡ ਅਫ਼ਸਰ ਬਲਵੰਤ ਸਿੰਘ, ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਜਗਦੀਸ਼ ਸਿੰਘ ਰਾਹੀ, ਸਹਾਇਕ ਡਾਇਰੈਕਟਰ (ਖੇਡਾਂ) ਇੰਦਰਪਾਲ ਸਿੰਘ ਢਿੱਲੋਂ, ਅੰਕੜਾ ਸਹਾਇਕ ਅਰਸਾਲ ਸਿੰਘ, ਸੁਰਿੰਦਰ ਸਿੰਘ ਅਤੇ ਵੱਖ-ਵੱਖ ਵਿਭਾਗਾਂ ਦੇ ਹੋਰ ਅਧਿਕਾਰੀ ਹਾਜ਼ਰ ਸਨ |

150 ਲੀਟਰ ਲਾਹਣ ਬਰਾਮਦ, ਦੋਸ਼ੀ ਫ਼ਰਾਰ

ਬਾਘਾ ਪੁਰਾਣਾ, 11 ਅਕਤੂਬਰ (ਬਲਰਾਜ ਸਿੰਗਲਾ)-ਬਾਘਾ ਪੁਰਾਣਾ ਪੁਲਿਸ ਵਲੋਂ ਲਾਹਣ ਬਰਾਮਦ ਕਰਨ ਅਤੇ ਦੋਸ਼ੀ ਫ਼ਰਾਰ ਹੋਣ ਦਾ ਸਮਾਚਾਰ ਮਿਲਿਆ ਹੈ | ਜਾਣਕਾਰੀ ਮੁਤਾਬਿਕ ਪੁਲਿਸ ਚੌਕ ਨੱਥੂਵਾਲਾ ਗਰਬੀ ਦੇ ਏ.ਐਸ.ਆਈ. ਗੁਰਦੀਪ ਸਿੰਘ ਆਪਣੀ ਪੁਲਿਸ ਪਾਰਟੀ ਸਮੇਤ ਗਸ਼ਤ ਕਰ ਰਹੇ ...

ਪੂਰੀ ਖ਼ਬਰ »

ਫ਼ੈਕਟਰੀ 'ਚ ਕੰਮ ਕਰਦੇ ਮਜ਼ਦੂਰ ਦੀ ਮੌਤ

ਮੋਗਾ, 11 ਅਕਤੂਬਰ (ਗੁਰਤੇਜ ਸਿੰਘ)-ਮੋਗਾ-ਫ਼ਿਰੋਜ਼ਪੁਰ 'ਤੇ ਇਕ ਸਪੇਅਰ ਪਾਰਟਸ ਬਣਾਉਣ ਵਾਲੀ ਕੰਪਨੀ 'ਚ ਕੰਮ ਦੇ ਦੌਰਾਨ ਇਕ ਮਜ਼ਦੂਰ ਦੀ ਮੌਤ ਹੋ ਜਾਣ ਦਾ ਸਮਾਚਾਰ ਹੈ | ਜਾਣਕਾਰੀ ਮੁਤਾਬਿਕ ਚੰਦਨ ਕੁਮਾਰ ਉਮਰ 21 ਸਾਲ ਪੁੱਤਰ ਰਜਿੰਦਰ ਰਾਏ ਵਾਸੀ ਜ਼ਿਲ੍ਹਾ ਬੇਗੂ ਸਰਾਏ ...

ਪੂਰੀ ਖ਼ਬਰ »

ਲਾਹਣ ਬਰਾਮਦ, ਇਕ ਕਾਬੂ

ਨਿਹਾਲ ਸਿੰਘ ਵਾਲਾ, 11 ਅਕਤੂਬਰ (ਪਲਵਿੰਦਰ ਸਿੰਘ ਟਿਵਾਣਾ)-ਥਾਣਾ ਨਿਹਾਲ ਸਿੰਘ ਵਾਲਾ ਦੀ ਪੁਲਿਸ ਪਾਰਟੀ ਨੇ ਇਕ ਖ਼ਾਸ ਮੁਖ਼ਬਰ ਦੀ ਇਤਲਾਹ 'ਤੇ ਇਕ ਵਿਅਕਤੀ ਪਾਸੋਂ 30 ਲੀਟਰ ਸ਼ਰਾਬ ਦੀ ਲਾਹਣ ਬਰਾਮਦ ਕੀਤੀ ਹੈ | ਪੁਲਿਸ ਸੂਤਰਾਂ ਅਨੁਸਾਰ ਮੁਖ਼ਬਰ ਖ਼ਾਸ ਦੀ ਇਤਲਾਹ 'ਤੇ ...

ਪੂਰੀ ਖ਼ਬਰ »

ਪਰਸ ਝਪਟਮਾਰਾਂ ਨੂੰ 2-2 ਸਾਲ ਕੈਦ ਤੇ ਜੁਰਮਾਨਾ

ਮੋਗਾ, 11 ਅਕਤੂਬਰ (ਗੁਰਤੇਜ ਸਿੰਘ)-ਅੱਜ ਜ਼ਿਲ੍ਹਾ ਵਧੀਕ ਸੈਸ਼ਨ ਜੱਜ ਚਰਨਜੀਤ ਅਰੋੜਾ ਦੀ ਅਦਾਲਤ ਨੇ ਦੋ ਨੌਜਵਾਨਾਂ ਨੂੰ ਪਰਸ ਝਪਟਣ ਦੇ ਮਾਮਲੇ 'ਚ 2-2 ਸਾਲ ਕੈਦ ਅਤੇ 5-5 ਹਜ਼ਾਰ ਰੁਪਏ ਜੁਰਮਾਨਾ ਭਰਨ ਦੇ ਹੁਕਮ ਜਾਰੀ ਕੀਤੇ ਹਨ | ਜੁਰਮਾਨਾ ਨਾ ਭਰਨ ਦੀ ਸੂਰਤ ਵਿਚ ਉਕਤ ...

ਪੂਰੀ ਖ਼ਬਰ »

ਗੁਰਦੁਆਰਾ ਸ਼ਹੀਦ ਗੰਜ ਸਲੀਣਾ ਵਿਖੇ ਬੰਦੀ ਛੋੜ ਦਿਵਸ ਮਨਾਇਆ

ਕੋਟ ਈਸੇ ਖਾਂ, 11 ਅਕਤੂਬਰ (ਨਿਰਮਲ ਸਿੰਘ ਕਾਲੜਾ)-ਮੀਰੀ-ਪੀਰੀ ਦੇ ਮਾਲਕ ਸ੍ਰੀ ਗੁਰੂ ਹਰਗੋਬਿੰਦ ਜੀ ਦੇ ਗਵਾਲੀਅਰ ਦੇ ਕਿਲੇ 'ਚੋਂ 52 ਰਾਜਿਆਂ ਸਮੇਤ ਰਿਹਾਅ ਹੋਣ ਦੀ ਯਾਦ 'ਚ ਗੁਰਦੁਆਰਾ ਸ਼ਹੀਦ ਗੰਜ ਸਲੀਣਾ ਵਿਖੇ ਪਰਮ ਹੰਸ ਸੰਤ ਗੁਰਜੰਟ ਸਿੰਘ ਦੀ ਰਹਿਨੁਮਾਈ ਹੇਠ ਬੰਦੀ ...

ਪੂਰੀ ਖ਼ਬਰ »

ਸੀਨੀਅਰ ਸਿਟੀਜ਼ਨ ਕੌ ਾਸਲ ਕਾਰਜਕਾਰਨੀ ਦੀ ਮੀਟਿੰਗ

ਮੋਗਾ, 11 ਅਕਤੂਬਰ (ਜਸਪਾਲ ਸਿੰਘ ਬੱਬੀ/ਗੁਰਤੇਜ ਸਿੰਘ)-ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਰੈੱਡ ਕਰਾਸ ਡੇਅ ਕੇਅਰ ਸੈਂਟਰ ਮੋਗਾ ਵਿਖੇ ਸੀਨੀਅਰ ਸਿਟੀਜ਼ਨ ਕੌਾਸਲ (ਸੇਵਾ ਮੁਕਤ ਮੁਲਾਜ਼ਮ) ਫੈਡਰੇਸ਼ਨ ਕਾਰਜਕਾਰਨੀ ਮੀਟਿੰਗ ਸਰਦਾਰੀ ਲਾਲ ਕਾਮਰਾ ਸੀਨੀਅਰ ਮੀਤ ਪ੍ਰਧਾਨ ...

ਪੂਰੀ ਖ਼ਬਰ »

ਆਈ.ਐਸ.ਐਫ. ਕਾਲਜ ਆਫ਼ ਫਾਰਮੇਸੀ 'ਚ ਨੈਕ ਟੀਮ ਦਾ ਦੌਰਾ

ਮੋਗਾ, 11 ਅਕਤੂਬਰ (ਗੁਰਤੇਜ ਸਿੰਘ)-ਆਈ.ਐਸ.ਐਫ. ਕਾਲਜ ਆਫ਼ ਫਾਰਮੇਸੀ 'ਚ ਰਾਸ਼ਟਰੀ ਮੁਲਾਂਕਣ ਤੇ ਪ੍ਰਤਿਆਯਨ ਪ੍ਰੀਸ਼ਦ (ਨੈਕ) ਟੀਮ ਵਲੋਂ ਸੰਸਥਾ 'ਚ ਚੱਲ ਰਹੀ ਵਿੱਦਿਅਕ ਅਤੇ ਰਿਸਰਚ ਗਤੀਵਿਧੀਆਂ ਦਾ ਦੌਰਾ ਕੀਤਾ | ਇਹ ਦੌਰਾ ਵਿਸ਼ਵ ਵਿਦਿਆਲਿਆ ਅਨੁਦਾਨ ਆਯੋਗ ਦੁਆਰਾ ...

ਪੂਰੀ ਖ਼ਬਰ »

ਆਈਲਟਸ 'ਚ ਮਡਿਊਲ ਵਾਈਜ਼ ਬੈਂਡ ਵਧਾਉਣ ਸਬੰਧੀ ਕਲਾਸਾਂ ਸ਼ੁਰੂ-ਜੇ.ਐਮ. ਓਵਰਸੀਜ਼

ਮੋਗਾ, 11 ਅਕਤੂਬਰ (ਗੁਰਤੇਜ ਸਿੰਘ)-ਕੈਨੇਡਾ 'ਚ ਪੜ੍ਹਨ ਜਾਣ ਦੇ ਇਛੁੱਕ ਵਿਦਿਆਰਥੀਆਂ ਦੀਆਂ ਆਈਲਟਸ 'ਚ ਆ ਰਹੀਆਂ ਦਿੱਕਤਾਂ ਨੂੰ ਵੇਖਦਿਆਂ ਮੋਗਾ ਸ਼ਹਿਰ ਦੀ ਸਥਾਨਕ ਅੰਮਿ੍ਤਸਰ ਰੋਡ 'ਤੇ ਲਾਲਾ ਲਾਜਪਤ ਰਾਏ ਮਾਰਕੀਟ ਵਿਖੇ ਸਥਿਤ ਨਾਮਵਰ ਸੰਸਥਾ ਜੇ.ਐਮ.ਓਵਰਸੀਜ਼ ਵਲੋਂ ...

ਪੂਰੀ ਖ਼ਬਰ »

ਗੋਲਡਨ ਐਜੂਕੇਸ਼ਨ ਨੇ ਕੈਨੇਡਾ ਦਾ ਓਪਨ ਵਰਕ ਪਰਮਿਟ ਵੀਜ਼ਾ ਲਗਵਾਇਆ

ਮੋਗਾ, 11 ਅਕਤੂਬਰ (ਗੁਰਤੇਜ ਸਿੰਘ)-ਗੋਲਡਨ ਐਜੂਕੇਸ਼ਨਲ ਮੋਗਾ ਸੰਸਥਾ ਜੋ ਕਿ ਵਿਜ਼ਟਰ ਵੀਜ਼ਾ, ਮਲਟੀਪਲ ਵੀਜ਼ਾ, ਸਟੱਡੀ ਵੀਜ਼ਾ, ਸੁਪਰ ਵੀਜ਼ਾ ਅਤੇ ਸਪਾਉਸ ਵੀਜ਼ਾ, ਪੀ. ਆਰ. ਵੀਜ਼ਾ, ਬਿਜ਼ਨਸ ਵੀਜ਼ਾ, ਓਪਨ ਵਰਕ ਪਰਮਿਟ ਦੇ ਖੇਤਰ ਵਿਚ ਮਾਹਿਰ ਜਾਣੀ ਜਾਂਦੀ ਹੈ ਨੇ ਬਹੁਤ ...

ਪੂਰੀ ਖ਼ਬਰ »

ਮੈਕਰੋ ਗਲੋਬਲ ਦੇ ਵਿਦਿਆਰਥੀਆਂ ਨੇ ਹਾਸਲ ਕੀਤੇ ਸ਼ਾਨਦਾਰ ਬੈਂਡ

ਬਾਘਾ ਪੁਰਾਣਾ, 11 ਅਕਤੂਬਰ (ਬਲਰਾਜ ਸਿੰਗਲਾ)-ਮੈਕਰੋ ਗਲੋਬਲ ਮੋਗਾ ਦੀ ਬਰਾਂਚ ਬਾਘਾ ਪੁਰਾਣਾ ਜੋ ਕਿ ਸਥਾਨਕ ਕੋਟਕਪੂਰਾ ਸੜਕ 'ਤੇ ਸਥਿਤ ਹੈ, ਦੇ ਤਿੰਨ ਵਿਦਿਆਰਥੀ ਕਰਨਵੀਰ ਸਿੰਘ ਰੋਡੇ, ਨਵਨੀਤ ਕੌਰ ਸੁਰ ਸਿੰਘ ਵਾਲਾ, ਕਿਰਨਦੀਪ ਕੌਰ ਰੋਡੇ ਨੇ ਓਵਰਆਲ 6.5 ਬੈਂਡ ਅਤੇ 6.6 ...

ਪੂਰੀ ਖ਼ਬਰ »

ਸਬ ਡਵੀਜ਼ਨ ਬੱਧਨੀ ਕਲਾਂ ਵਿਖੇ ਬਿਜਲੀ ਮੁਲਾਜ਼ਮ ਜਥੇਬੰਦੀਆਂ ਦੀ ਸਾਂਝੀ ਮੀਟਿੰਗ

ਬੱਧਨੀ ਕਲਾਂ, 11 ਅਕਤੂਬਰ (ਸੰਜੀਵ ਕੋਛੜ)-ਸਬ ਡਵੀਜ਼ਨ ਦਫ਼ਤਰ ਬੱਧਨੀ ਕਲਾਂ ਵਿਖੇ ਬਿਜਲੀ ਮੁਲਾਜ਼ਮ ਜਥੇਬੰਦੀਆਂ ਦੀ ਸਾਂਝੀ ਮੀਟਿੰਗ ਹੋਈ | ਜਿਸ 'ਚ ਸਰਕਾਰੀ ਮੁਲਾਜ਼ਮਾਂ ਦੀਆਂ ਹੱਕੀ ਤੇ ਜਾਇਜ਼ ਮੰਗਾਂ ਸਬੰਧੀ ਵਿਚਾਰ-ਵਿਟਾਂਦਰਾ ਕੀਤਾ ਗਿਆ | ਇਸ ਸਮੇਂ ਗੁਰਚਰਨ ਸਿੰਘ, ...

ਪੂਰੀ ਖ਼ਬਰ »

ਵਿਧਾਇਕ ਲੋਹਗੜ੍ਹ ਨੇ ਕੋਟ ਈਸੇ ਖਾਂ ਵਿਖੇ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ

ਕੋਟ ਈਸੇ ਖਾਂ, 11 ਅਕਤੂਬਰ (ਗੁਰਮੀਤ ਸਿੰਘ ਖ਼ਾਲਸਾ)-ਝੋਨੇ ਦੇ ਸ਼ੁਰੂ ਹੋਏ ਸੀਜ਼ਨ ਸਬੰਧੀ ਹਲਕਾ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਵਲੋਂ ਦਾਣਾ ਮੰਡੀ ਕੋਟ ਈਸੇ ਖਾਂ ਵਿਖੇ ਹਰਮੇਸ਼ ਤਨੇਜਾ ਦੀ ਆੜ੍ਹਤੀ 'ਤੇ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ ਗਈ | ਇਸ ...

ਪੂਰੀ ਖ਼ਬਰ »

ਪਤੀ, ਸੱਸ ਤੇ ਨਣਦ ਿਖ਼ਲਾਫ਼ ਦਹੇਜ ਦਾ ਮੁਕੱਦਮਾ ਦਰਜ

ਮੋਗਾ, 11 ਅਕਤੂਬਰ (ਸ਼ਿੰਦਰ ਸਿੰਘ ਭੁਪਾਲ)-ਬਲਦੇਵ ਸਿੰਘ ਪੁੱਤਰ ਨਿਰੰਜਨ ਸਿੰਘ ਵਾਸੀ ਨਾਨਕ ਨਗਰੀ ਮੋਗਾ ਦੀ ਸ਼ਿਕਾਇਤ ਦੀ ਪੜਤਾਲ ਜ਼ਿਲ੍ਹਾ ਪੁਲਿਸ ਮੁਖੀ ਮੋਗਾ ਦੇ ਹੁਕਮਾਂ ਅਧੀਨ ਡੀ.ਐਸ.ਪੀ. (ਸ) ਵਲੋਂ ਕੀਤੀ ਗਈ ਤੇ ਇਸ ਪੜਤਾਲ ਦੇ ਆਧਾਰ 'ਤੇ ਸਹਾਇਕ ਥਾਣੇਦਾਰ ਕੁਲਦੀਪ ...

ਪੂਰੀ ਖ਼ਬਰ »

ਕੱਪੜਾ ਫੇਰੀ ਮਜ਼ਦੂਰ ਯੂਨੀਅਨ ਨੇ 5100 ਰੁਪਏ ਕੀਤੇ ਭੇਟ

ਮੋਗਾ, 11 ਅਕਤੂਬਰ (ਸ਼ਿੰਦਰ ਸਿੰਘ ਭੁਪਾਲ)-ਕੱਪੜਾ ਫੇਰੀ ਮਜ਼ਦੂਰ ਯੂਨੀਅਨ ਮੋਗਾ ਦੇ ਪ੍ਰਧਾਨ ਸੁਖਚੈਨ ਸਿੰਘ ਐਨ.ਆਰ.ਆਈ., ਮੁਖ਼ਤਿਆਰ ਸਿੰਘ ਸੈਕਟਰੀ, ਸੰਦੀਪ ਸਿੰਘ ਖ਼ਜ਼ਾਨਚੀ ਅਤੇ ਗੁਰਚਰਨ ਸਿੰਘ ਜੱਸਲ ਮੈਂਬਰ ਨੇ ਬਾਬਾ ਦੀਪ ਸਿੰਘ ਸੇਵਾ ਸੁਸਾਇਟੀ ਮੋਗਾ ਨੂੰ ਅੱਖਾਂ ...

ਪੂਰੀ ਖ਼ਬਰ »

ਮੇਜਰ ਸਿੰਘ ਬਰਾੜ ਰਾਜੇਆਣਾ ਨਹੀਂ ਰਹੇ

ਬਾਘਾ ਪੁਰਾਣਾ, 11 ਅਕਤੂਬਰ (ਬਲਰਾਜ ਸਿੰਗਲਾ)-ਸਾਬਕਾ ਜ਼ਿਲ੍ਹਾ ਮੁੱਖ ਖੇਤੀਬਾੜੀ ਅਫ਼ਸਰ ਮੇਜਰ ਸਿੰਘ ਬਰਾੜ ਰਾਜੇਆਣਾ ਦੇ ਦਿਹਾਂਤ 'ਤੇ ਵਿਧਾਇਕ ਦਰਸ਼ਨ ਸਿੰਘ ਬਰਾੜ ਬਾਘਾ ਪੁਰਾਣਾ, ਗੁਰਸੰਤ ਸਿੰਘ ਬਰਾੜ ਸਾਬਕਾ ਜ਼ਿਲ੍ਹਾ ਪ੍ਰਧਾਨ ਮੁਕਤਸਰ ਕਾਂਗਰਸ, ਅਮਰਜੀਤ ਸਿੰਘ ...

ਪੂਰੀ ਖ਼ਬਰ »

'ਆਪ' ਦੇ ਯੂਥ ਵਿੰਗ ਦੀ ਸੂਬਾ ਪੱਧਰੀ ਮੀਟਿੰਗ

ਮੋਗਾ, 11 ਅਕਤੂਬਰ (ਗੁਰਤੇਜ ਸਿੰਘ)-ਆਪ ਆਦਮੀ ਪਾਰਟੀ ਯੂਥ ਵਿੰਗ ਦੀ ਸੂਬਾ ਪੱਧਰੀ ਮੀਟਿੰਗ ਆਪ ਆਦਮੀ ਪਾਰਟੀ ਯੂਥ ਵਿੰਗ ਦੇ ਸੂਬਾ ਪ੍ਰਧਾਨ ਮਨਵਿੰਦਰ ਸਿੰਘ ਸਿੱਧੂ ਦੀ ਪ੍ਰਧਾਨਗੀ ਹੇਠ ਹੋਈ | ਜਿਸ 'ਚ ਮਾਲਵਾ ਜ਼ੋਨ ਦੇ ਪ੍ਰਧਾਨ ਅਮਨ ਮੋਹੀ, ਰਾਜ ਪੱਧਰੀ ਕਮੇਟੀ ਦੇ ਜਨਰਲ ...

ਪੂਰੀ ਖ਼ਬਰ »

ਕਲੱਬ ਵਲੋਂ ਭੰਗੇਰੀਆਂ ਤੇ ਮਨੀਲਾ ਦਾ ਸਨਮਾਨ

ਕਿਸ਼ਨਪੁਰਾ ਕਲਾਂ, 11 ਅਕਤੂਬਰ (ਪਰਮਿੰਦਰ ਸਿੰਘ ਗਿੱਲ)-ਸ਼ਹੀਦ ਭਗਤ ਸਿੰਘ ਯੂਥ ਕਲੱਬ ਪਿੰਡ ਭਿੰਡਰ ਕਲਾਂ ਵਲੋਂ ਕਰਵਾਏ ਇਕ ਸਮਾਗਮ ਦੌਰਾਨ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਇੰਦਰਜੀਤ ਸਿੰਘ ਤਲਵੰਡੀ ਚੰਗੇਰੀਆਂ ਤੇ ਬਲਾਕ ਸੰਮਤੀ ਮੈਂਬਰ ਅਮਰਦੀਪ ਸਿੰਘ ਨੂੰ ਵਿਸ਼ੇਸ਼ ...

ਪੂਰੀ ਖ਼ਬਰ »

ਕਾਲੜਾ ਪਰਿਵਾਰ ਦੇ 3 ਪੁੱਤਾਂ ਨੂੰ ਰੋਂਦੀਆਂ ਅੱਖਾਂ ਨਾਲ ਅੰਤਿਮ ਵਿਦਾਇਗੀ

ਅੰਗੀਠਾ ਸੰਭਾਲ ਦੀ ਰਸਮ ਅੱਜ ਸਵੇਰੇ 9 ਵਜੇ ਕੋਟ ਈਸੇ ਖਾਂ, 11 ਅਕਤੂਬਰ (ਗੁਰਮੀਤ ਸਿੰਘ ਖ਼ਾਲਸਾ/ਨਿਰਮਲ ਸਿੰਘ ਕਾਲੜਾ)-ਸੜਕ ਹਾਦਸੇ ਵਿਚ ਕੋਟ ਈਸੇ ਖਾਂ ਦੇ ਵਾਸੀ ਚਮਨ ਲਾਲ ਕਾਲੜਾ ਦੇ ਦੋਵੇਂ ਪੁੱਤਰਾਂ ਹਰਜਿੰਦਰ ਕੁਮਾਰ ਰਿੰਕੂ ਅਤੇ ਮੁਕੇਸ਼ ਕੁਮਾਰ ਦੀ ਹੋਈ ਮੌਤ ਤੋਂ ...

ਪੂਰੀ ਖ਼ਬਰ »

ਸ਼ਹਿਰ ਨੂੰ ਕੂੜੇ ਤੋਂ ਮੁਕਤੀ ਦਿਵਾਉਣ ਲਈ ਵਿਸ਼ੇਸ਼ ਮੁਹਿੰਮ ਸਬੰਧੀ ਕੀਤੀ ਇਕੱਤਰਤਾ

ਬਾਘਾ ਪੁਰਾਣਾ, 11 ਅਕਤੂਬਰ (ਬਲਰਾਜ ਸਿੰਗਲਾ)-ਅੱਜ ਸਥਾਨਕ ਨਗਰ-ਕੌਾਸਲ 'ਚ ਸ਼ਹਿਰ ਨੂੰ ਕੂੜੇ ਕਰਕਟ ਤੋਂ ਮੁਕਤੀ ਦਿਵਾਉਣ ਲਈ ਵਿਸ਼ੇਸ਼ ਮੁਹਿੰਮ ਦਾ ਆਗਾਜ਼ ਕਰਨ ਵਾਸਤੇ ਕਾਰਜ ਸਾਧਕ ਅਫ਼ਸਰ ਰਜਿੰਦਰ ਸਿੰਘ ਕਾਲੜਾ ਵਲੋਂ ਇਕ ਅਹਿਮ ਵਿਚਾਰ ਗੋਸ਼ਟੀ ਕਰਵਾਈ ਗਈ ਜਿਸ ਦੀ ...

ਪੂਰੀ ਖ਼ਬਰ »

ਛਿੰਦਾ ਅੱਚਰਵਾਲ ਦੇ ਪ੍ਰਧਾਨ ਚੁਣੇ ਜਾਣ 'ਤੇ ਖੇਡ ਪ੍ਰੇਮੀਆਂ 'ਚ ਖੁਸ਼ੀ ਦੀ ਲਹਿਰ

ਸਮਾਧ ਭਾਈ, 11 ਅਕਤੂਬਰ (ਗੁਰਮੀਤ ਸਿੰਘ ਮਾਣੂੰਕੇ)-ਆਪਣੇ ਸਮੇਂ ਦੇ ਨਾਮੀ ਕਬੱਡੀ ਖਿਡਾਰੀ ਸ਼ਿੰਦਾ ਅੱਚਰਵਾਲ ਨੈਸ਼ਨਲ ਕਬੱਡੀ ਐਸੋਸੀਏਸ਼ਨ ਫੈਡਰੇਸ਼ਨ ਬਿ੍ਟਿਸ਼ ਕੋਲੰਬੀਆ (ਕੈਨੇਡਾ) ਦੇ ਸਰਬ ਸਾਂਝੇ ਮਤੇ ਰਾਹੀਂ ਪ੍ਰਧਾਨ ਚੁਣੇ ਜਾਣ 'ਤੇ ਇਥੇ ਖੇਡ ਪ੍ਰੇਮੀਆਂ 'ਚ ...

ਪੂਰੀ ਖ਼ਬਰ »

ਬਾਸਕਟਬਾਲ ਟੂਰਨਾਮੈਂਟ ਦਾ ਅੱਜ ਵਿਧਾਇਕ ਕਿੱਕੀ ਢਿੱਲੋਂ ਕਰਨਗੇ ਉਦਘਾਟਨ

ਨੱਥੂਵਾਲਾ ਗਰਬੀ, 11 ਅਕਤੂਬਰ (ਸਾਧੂ ਰਾਮ ਲੰਗੇਆਣਾ)-ਮੇਜਰ ਅਜਾਇਬ ਸਿੰਘ ਕਾਨਵੈਂਟ ਸਕੂਲ ਜਿਉਣਵਾਲਾ ਵਿਖੇ ਸੀ.ਬੀ.ਐਸ.ਈ. ਕਲੱਸਟਰ 16 ਬਾਸਕਟਬਾਲ ਅੰਡਰ-17 ਅਤੇ 19 ਲੜਕਿਆਂ ਦੇ ਟੂਰਨਾਮੈਂਟ ਦਾ ਉਦਘਾਟਨ ਅੱਜ 12 ਅਕਤੂਬਰ ਨੂੰ ਕੁਸ਼ਲਦੀਪ ਸਿੰਘ (ਕਿੱਕੀ) ਢਿੱਲੋਂ ਵਿਧਾਇਕ ...

ਪੂਰੀ ਖ਼ਬਰ »

ਸੀਜ਼ਨ ਦੌਰਾਨ ਆੜ੍ਹਤੀ ਤੇ ਵਪਾਰੀ ਪੈਸਿਆਂ ਦੇ ਲੈਣ-ਦੇਣ ਪ੍ਰਤੀ ਚੌਕਸ ਰਹਿਣ-ਚੌ ਾਕੀ ਇੰਚਾਰਜ

ਕਿਸ਼ਨਪੁਰਾ ਕਲਾਂ, 11 ਅਕਤੂਬਰ (ਅਮੋਲਕ ਸਿੰਘ ਕਲਸੀ)-ਸਾਉਣੀ ਫ਼ਸਲ ਦੇ ਪ੍ਰਮੁੱਖ ਸੀਜ਼ਨ ਦੌਰਾਨ ਮੰਡੀਆਂ 'ਚ ਝੋਨੇ ਦੀ ਆਮਦ ਨਾਲ ਕਿਸਾਨ, ਆੜ੍ਹਤੀਆ ਤੇ ਸ਼ੈਲਰ ਮਾਲਕਾਂ ਦੁਆਰਾ ਬੈਂਕਾਂ 'ਚ ਅਦਾਇਗੀ ਸਬੰਧੀ ਸਵੇਰ ਸ਼ਾਮ ਅਦਾਨ-ਪ੍ਰਦਾਨ ਅਤੇ ਤਿਉਹਾਰਾਂ ਦੇ ਦਿਨਾਂ ਵਿਚ ...

ਪੂਰੀ ਖ਼ਬਰ »

ਸੰਤ ਗੁਰਦਿਆਲ ਸਿੰਘ ਤੇ ਹੋਰ ਮਹਾਂਪੁਰਸ਼ਾਂ ਨੇ ਇਕੋਤਰੀ ਮੌਕੇ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ

ਟਾਂਡਾ ਉੜਮੁੜ, 11 ਅਕਤੂਬਰ (ਦੀਪਕ ਬਹਿਲ)- ਵਿਸ਼ਵ ਪ੍ਰਸਿੱਧ ਸਾਲਾਨਾ ਇਕੋਤਰੀ ਸਮਾਗਮ ਦੇ ਚੱਲਦਿਆਂ ਤਪ ਅਸਥਾਨ ਸਚ-ਖੰਡ ਵਾਸੀ ਬਾਬਾ ਬਲਵੰਤ ਸਿੰਘ ਹੁਰਾਂ ਦੇ ਅਸਥਾਨ ਵਿਖੇ ਇਕੋਤਰੀ ਦੀ 5ਵੀਂ ਲੜੀ ਦੇ ਭੋਗ ਪਾਏ ਗਏ, ਜਿਸ ਦੌਰਾਨ ਹਜ਼ਾਰਾਂ ਦੀ ਤਾਦਾਦ ਵਿਚ ਸੰਗਤਾਂ ਨੇ ...

ਪੂਰੀ ਖ਼ਬਰ »

ਗਾਰਬੇਜ ਕੁਲੈਕਸ਼ਨ ਵੈੱਲਫੇਅਰ ਐਸੋਸੀਏਸ਼ਨ ਨੇ ਲੋਕਾਂ ਨੂੰ ਕੀਤਾ ਜਾਗਰੂਕ

ਮੋਗਾ, 11 ਅਕਤੂਬਰ (ਸ਼ਿੰਦਰ ਸਿੰਘ ਭੁਪਾਲ)-ਸ਼ਹਿਰ ਨਿਵਾਸੀਆਂ ਨੂੰ ਕੂੜੇ-ਕਚਰੇ ਦੇ ਨਿਪਟਾਰੇ ਸਬੰਧੀ ਆ ਰਹੀਆਂ ਸਮੱਸਿਆਵਾਂ ਦੇ ਸਬੰਧ ਵਿਚ ਡੋਰ-ਟੂ-ਡੋਰ ਗਾਰਬੇਜ ਕੁਲੈਕਸ਼ਨ ਵੈੱਲਫੇਅਰ ਐਸੋਸੀਏਸ਼ਨ ਪੰਜਾਬ (ਰਜਿਸਟਰਡ) ਮੋਗਾ ਨੇ ਮੁਹੱਲਿਆਂ 'ਚ ਜਾ ਕੇ ਆਮ ਲੋਕਾਂ ਨਾਲ ...

ਪੂਰੀ ਖ਼ਬਰ »

ਜਲ-ਸਪਲਾਈ ਸੈਨੀਟੇਸ਼ਨ ਇੰਪਲਾਈਜ਼ ਯੂਨੀਅਨ ਦੀ ਮੀਟਿੰਗ

ਮੋਗਾ, 11 ਅਕਤੂਬਰ (ਗੁਰਤੇਜ ਸਿੰਘ)-ਜਲ ਸਪਲਾਈ ਤੇ ਸੈਨੀਟੇਸ਼ਨ ਇੰਪਲਾਈਜ਼ ਯੂਨੀਅਨ ਜ਼ਿਲ੍ਹਾ ਮੋਗਾ ਦੀ ਜਨਰਲ ਬਾਡੀ ਦੀ ਮਹੀਨਾਵਾਰ ਮੀਟਿੰਗ ਦਾਣਾ ਮੰਡੀ ਵਾਟਰ ਵਰਕਸ ਮੋਗਾ ਵਿਖੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਨੱਥੂਵਾਲਾ ਜਦੀਦ ਦੀ ਪ੍ਰਧਾਨਗੀ ਹੇਠ ਹੋਈ | ...

ਪੂਰੀ ਖ਼ਬਰ »

ਪੰਜਾਬ ਦੇਸਮ ਪਾਰਟੀ ਨੇ ਡੀ. ਸੀ. ਸੰਦੀਪ ਹੰਸ ਨੂੰ ਮੰਗ-ਪੱਤਰ ਸੌ ਾਪਿਆ

ਮੋਗਾ, 11 ਅਕਤੂਬਰ (ਜਸਪਾਲ ਸਿੰਘ ਬੱਬੀ)-ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੋਗਾ ਵਿਖੇ ਪੰਜਾਬ ਦੇਸਮ ਦਾ ਵਫ਼ਦ ਪਾਰਟੀ ਪ੍ਰਧਾਨ ਐਡਵੋਕੇਟ ਵਿਜੇ ਧੀਰ ਦੀ ਅਗਵਾਈ ਹੇਠ ਸੰਦੀਪ ਹੰਸ ਡਿਪਟੀ ਕਮਿਸ਼ਨਰ ਮੋਗਾ ਨੂੰ ਮਿਲਿਆ ਤੇ ਮੰਗ-ਪੱਤਰ ਸੌਾਪਿਆ | ਇਸ ਮੌਕੇ ਐਡਵੋਕੇਟ ਧੀਰ ...

ਪੂਰੀ ਖ਼ਬਰ »

ਸ਼ਿਵ ਸੈਨਾ ਹਿੰਦੋਸਤਾਨ ਦੀ ਮੀਟਿੰਗ

ਨਿਹਾਲ ਸਿੰਘ ਵਾਲਾ, 11 ਅਕਤੂਬਰ (ਪਲਵਿੰਦਰ ਸਿੰਘ ਟਿਵਾਣਾ/ਜਗਸੀਰ ਸਿੰਘ ਲੁਹਾਰਾ)-ਸ਼ਿਵ ਸੈਨਾ ਹਿੰਦੋਸਤਾਨ ਦੀ ਮੀਟਿੰਗ ਮੰਡੀ ਨਿਹਾਲ ਸਿੰਘ ਵਾਲਾ ਵਿਖੇ ਬਠਿੰਡਾ ਰੇਂਜ ਦੇ ਪ੍ਰਮੁੱਖ ਜੋਗਿੰਦਰ ਬੱਬੀ ਦੇ ਗ੍ਰਹਿ ਵਿਖੇ ਹੋਈ | ਜਿਸ ਵਿਚ ਪਾਰਟੀ ਦੀਆਂ ਗਤੀਵਿਧੀਆਂ ...

ਪੂਰੀ ਖ਼ਬਰ »

ਰਾਜਾ ਸੰਧੂ ਯੂਥ ਕਾਂਗਰਸ ਹਲਕਾ ਫ਼ਰੀਦਕੋਟ ਦੇ ਜਨਰਲ ਸਕੱਤਰ ਨਿਯੁਕਤ

ਮੋਗਾ, 11 ਅਕਤੂਬਰ (ਗੁਰਤੇਜ ਸਿੰਘ)-ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਅਮਰਪ੍ਰੀਤ ਸਿੰਘ ਲਾਲੀ ਦੀ ਰਹਿਨੁਮਾਈ ਹੇਠ ਯੂਥ ਕਾਂਗਰਸ ਲੋਕ ਸਭਾ ਫ਼ਰੀਦਕੋਟ ਦੇ ਪ੍ਰਧਾਨ ਪਰਮਿੰਦਰ ਸਿੰਘ ਡਿੰਪਲ ਵਲੋਂ ਰਾਜਾ ਸਿੰਘ ਸੰਧੂ ਨੂੰ ਯੂਥ ਕਾਂਗਰਸ ਹਲਕਾ ਫ਼ਰੀਦਕੋਟ ਦਾ ਜਨਰਲ ...

ਪੂਰੀ ਖ਼ਬਰ »

ਮਿਲੇਨੀਅਮ ਵਰਲਡ ਸਕੂਲ 'ਚ ਡਾਕ ਦਿਵਸ ਮਨਾਇਆ

ਸਮਾਲਸਰ, 11 ਅਕਤੂਬਰ (ਕਿਰਨਦੀਪ ਸਿੰਘ ਬੰਬੀਹਾ)-ਮਿਲੇਨੀਅਮ ਵਰਲਡ ਸਕੂਲ ਪੰਜਗਰਾਈਾ ਵਿਖੇ ਚੇਅਰਮੈਨ ਵਾਸੂ ਸ਼ਰਮਾ ਅਤੇ ਡਾਇਰੈਕਟਰ ਸੀਮਾ ਸ਼ਰਮਾ ਦੀ ਅਗਵਾਈ ਹੇਠ ਵਿਸ਼ਵ ਡਾਕ ਦਿਵਸ ਮਨਾਇਆ ਗਿਆ | ਸਮਾਗਮ ਨੂੰ ਸੰਬੋਧਨ ਕਰਦਿਆਂ ਚੇਅਰਮੈਨ ਵਾਸੂ ਸ਼ਰਮਾ ਨੇ ...

ਪੂਰੀ ਖ਼ਬਰ »

ਕੁਲ ਹਿੰਦ ਕਿਸਾਨ ਸੰਘਰਸ਼ ਕਮੇਟੀ ਨੇ ਮਾਰਕੀਟ ਕਮੇਟੀ ਮੋਗਾ ਦੇ ਸੈਕਟਰੀ ਨੂੰ ਸੌਾਪਿਆ ਮੰਗ-ਪੱਤਰ

ਮੋਗਾ, 11 ਅਕਤੂਬਰ (ਗੁਰਤੇਜ ਸਿੰਘ)-ਕੁੱਲ ਹਿੰਦ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਦੇ ਸੱਦੇ 'ਤੇ ਮੋਗਾ ਮਾਰਕੀਟ ਕਮੇਟੀ ਦੇ ਸੈਕਟਰੀ ਨੂੰ ਕਿਸਾਨ ਜਥੇਬੰਦੀਆਂ ਵਲੋਂ ਮੁੱਖ ਮੰਤਰੀ ਪੰਜਾਬ ਤੇ ਪ੍ਰਧਾਨ ਮੰਤਰੀ ਦੇ ਨਾਂਅ 'ਤੇ ਮੰਗ-ਪੱਤਰ ਸੌਾਪਿਆ ਗਿਆ¢ ਇਸ ਮੌਕੇ ਕਿਰਤੀ ...

ਪੂਰੀ ਖ਼ਬਰ »

ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦਾ 60ਵਾਂ ਜ਼ੋਨਲ ਯੂਥ ਤੇ ਹੈਰੀਟੇਜ ਫ਼ੈਸਟੀਵਲ 12 ਤੋਂ 14 ਅਕਤੂਬਰ ਤੱਕ

ਮੋਗਾ, 11 ਅਕਤੂਬਰ (ਗੁਰਤੇਜ ਸਿੰਘ)-60ਵਾਂ ਪੰਜਾਬ ਯੂਨੀਵਰਸਿਟੀ ਜ਼ੋਨਲ ਯੂਥ ਐਾਡ ਹੈਰੀਟੇਜ ਫ਼ੈਸਟੀਵਲ ਜ਼ੋਨ ਬੀ 12 ਅਕਤੂਬਰ ਤੋਂ 14 ਅਕਤੂਬਰ 2018 ਤੱਕ ਸ਼ੁਕਦੇਵਾ ਕ੍ਰਿਸ਼ਨਾ ਕਾਲਜ ਆਫ਼ ਐਜੂਕੇਸ਼ਨ ਵਿਖੇ ਸ਼ੁਰੂ ਹੋ ਰਿਹਾ ਹੈ | ਇਹ ਫ਼ੈਸਟੀਵਲ ਡਾ. ਨਿਰਮਲ ਸਿੰਘ ਜੌੜਾ ...

ਪੂਰੀ ਖ਼ਬਰ »

ਗੋਲਡਨ ਟਰੈਵਲ ਐਡਵਾਈਜ਼ਰ ਨੇ ਲਵਾਇਆ ਕੈਨੇਡਾ ਦਾ ਮਲਟੀਪਲ ਵੀਜ਼ਾ

ਮੋਗਾ, 11 ਅਕਤੂਬਰ (ਪ.ਪ.)-ਗੋਲਡਨ ਟਰੈਵਲ ਐਡਵਾਈਜ਼ਰ ਮੋਗਾ ਜੋ ਕਿ ਵਿਜ਼ਟਰ ਵੀਜ਼ਾ, ਮਲਟੀਪਲ ਵੀਜ਼ਾ, ਸਟੱਡੀ ਵੀਜ਼ਾ, ਸੁਪਰ ਵੀਜ਼ਾ ਤੇ ਸਪਾਊਸ ਵੀਜ਼ਾ ਦੇ ਖੇਤਰ 'ਚ ਮਾਹਿਰ ਵਜੋਂ ਜਾਣੀ ਜਾਂਦੀ ਸੰਸਥਾ ਹੈ ਦੇ ਐਮ. ਡੀ. ਸੁਭਾਸ਼ ਪਲਤਾ ਨੇ ਦੱਸਿਆ ਕਿ ਸੰਸਥਾ ਨੇ ਕਈ ...

ਪੂਰੀ ਖ਼ਬਰ »

ਡੀ.ਏ.ਪੀ. ਖਾਦ ਦੇ ਮੁੱਲ 'ਚ ਕੀਤੇ ਵਾਧੇ ਸਬੰਧੀ ਕਿਸਾਨਾਂ ਵਲੋਂ ਸਰਕਾਰ ਿਖ਼ਲਾਫ਼ ਨਾਅਰੇਬਾਜ਼ੀ

ਮੋਗਾ, 11 ਅਕਤੂਬਰ (ਅਮਰਜੀਤ ਸਿੰਘ ਸੰਧੂ)-ਪੰਜਾਬ ਅੰਦਰ ਪਰਾਲੀ ਨੂੰ ਅੱਗ ਲਗਾਉਣ ਦੇ ਮੁੱਦੇ 'ਤੇ ਘਿਰੀ ਪੰਜਾਬ ਦੀ ਕਿਸਾਨੀ ਨੂੰ ਸਰਕਾਰ ਨੇ ਇਕ ਹੋਰ ਝਟਕਾ ਦੇ ਦਿੱਤਾ ਹੈ | ਹਾੜ੍ਹੀ ਦੀਆਂ ਫ਼ਸਲਾਂ ਦੀ ਬਿਜਾਈ ਤੋਂ ਪਹਿਲਾਂ ਡੀ.ਏ.ਪੀ ਖਾਦ ਦੀ ਕੀਮਤ ਵਿਚ ਭਾਰੀ ਵਾਧਾ ਕਰਕੇ ...

ਪੂਰੀ ਖ਼ਬਰ »

ਪੰਜਾਬ ਪੈਨਸ਼ਨਰਜ਼ ਯੂਨੀਅਨ ਦੀ ਮਹੀਨਾਵਾਰ ਮੀਟਿੰਗ

ਮੋਗਾ, 11 ਅਕਤੂਬਰ (ਗੁਰਤੇਜ ਸਿੰਘ/ਜਸਪਾਲ ਸਿੰਘ ਬੱਬੀ)-ਪੰਜਾਬ ਪੈਨਸ਼ਨਰਜ਼ ਯੂਨੀਅਨ ਦੀ ਜ਼ਿਲ੍ਹਾ ਮੋਗਾ ਦੀ ਮਹੀਨਾਵਾਰ ਮੀਟਿੰਗ ਚਮਕੌਰ ਸਿੰਘ ਡਗਰੂ ਦੀ ਪ੍ਰਧਾਨਗੀ ਹੇਠ ਨਛੱਤਰ ਸਿੰਘ ਧਾਲੀਵਾਲ ਯਾਦਗਾਰੀ ਹਾਲ ਵਿਖੇ ਹੋਈ | ਉਪਰੰਤ ਬਚਿੱਤਰ ਸਿੰਘ ਧੋਥੜ, ਭੋਲਾ ਸਿੰਘ ...

ਪੂਰੀ ਖ਼ਬਰ »

ਬੀਬੀ ਭਾਗੀਕੇ ਵਲੋਂ ਝੋਨੇ ਦੀ ਖ਼ਰੀਦ ਦੀ ਸ਼ੁਰੂਆਤ

ਸਮਾਧ ਭਾਈ/ਨਿਹਾਲ ਸਿੰਘ ਵਾਲਾ, 11 ਅਕਤੂਬਰ (ਗੁਰਮੀਤ ਸਿੰਘ ਮਾਣੂੰਕੇ, ਪਲਵਿੰਦਰ ਸਿੰਘ ਟਿਵਾਣਾ)-ਹਲਕਾ ਨਿਹਾਲ ਸਿੰਘ ਵਾਲਾ ਤੋਂ ਕਾਂਗਰਸ ਹਲਕਾ ਇੰਚਾਰਜ ਅਤੇ ਸਾਬਕਾ ਵਿਧਾਇਕ ਬੀਬੀ ਰਾਜਵਿੰਦਰ ਕੌਰ ਭਾਗੀਕੇ, ਐਸ.ਡੀ.ਐਮ. ਸਵਰਨਜੀਤ ਕੌਰ ਅਤੇ ਨਾਇਬ ਤਹਿਸੀਲਦਾਰ ...

ਪੂਰੀ ਖ਼ਬਰ »

ਦੁਸਹਿਰੇ ਦੇ ਸਬੰਧ 'ਚ ਝੰਡੇ ਦੀ ਸ਼ੋਭਾ ਕੱਢੀ

ਧਰਮਕੋਟ, 11 ਅਕਤੂਬਰ (ਹਰਮਨਦੀਪ ਸਿੰਘ)-ਆਦਰਸ਼ ਦਸਹਿਰਾ ਕਮੇਟੀ ਧਰਮਕੋਟ ਵਲੋਂ ਅੱਜ ਦਸਹਿਰੇ ਤੇ ਝੰਡੇ ਦੀ ਸ਼ੋਭਾ ਯਾਤਰਾ ਕੱਢੀ ਗਈ¢ ਇਸ ਸ਼ੋਭਾ ਯਾਤਰਾ ਦੌਰਾਨ ਸ੍ਰੀ ਰਾਮ ਚੰਦਰ ਦੇ ਜੀਵਨ ਨਾਲ ਸਬੰਧਿਤ ਝਾਕੀਆਂ ਕੱਢੀਆਂ ਗਈਆਂ¢ ਇਹ ਸ਼ੋਭਾ ਯਾਤਰਾ ਮੰਦਿਰ ਸ਼ਿਵਾਲਾ ...

ਪੂਰੀ ਖ਼ਬਰ »

410 ਨਸ਼ੀਲੀਆਂ ਗੋਲੀਆਂ ਸਮੇਤ ਔਰਤ ਕਾਬੂ-ਪਤੀ ਫ਼ਰਾਰ

ਨਿਹਾਲ ਸਿੰਘ ਵਾਲਾ, 11 ਅਕਤੂਬਰ (ਪਲਵਿੰਦਰ ਸਿੰਘ ਟਿਵਾਣਾ)-ਥਾਣਾ ਨਿਹਾਲ ਸਿੰਘ ਵਾਲਾ ਦੇ ਮੁੱਖ ਅਫ਼ਸਰ ਇੰਸਪੈਕਟਰ ਸੁਰਜੀਤ ਸਿੰਘ ਦੀਆਂ ਹਦਾਇਤਾਂ 'ਤੇ ਪੁਲਿਸ ਪਾਰਟੀ ਨੇ ਪਿੰਡ ਰੌਾਤਾ ਦੇ ਇਕ ਪਤੀ-ਪਤਨੀ ਤੋਂ 410 ਨਸ਼ੀਲੀਆਂ ਗੋਲੀਆਂ ਬਰਾਮਦ ਕਰਨ 'ਚ ਸਫਲਤਾ ਹਾਸਲ ਕੀਤੀ ...

ਪੂਰੀ ਖ਼ਬਰ »

ਟੈਕਨੀਕਲ ਸਰਵਿਸਿਜ਼ ਯੂਨੀਅਨ ਮੰਡਲ ਬਾਘਾ ਪੁਰਾਣਾ ਨੇ ਅਧਿਆਪਕਾਂ ਦੇ ਸੰਘਰਸ਼ ਨੂੰ ਮੋਢਾ ਲਗਾਇਆ

ਬਾਘਾ ਪੁਰਾਣਾ, 11 ਅਕਤੂਬਰ (ਬਲਰਾਜ ਸਿੰਗਲਾ)-ਟੈਕਨੀਕਲ ਸਰਵਿਸਿਜ਼ ਯੂਨੀਅਨ ਸਟੇਟ ਕਮੇਟੀ ਦੇ ਸੱਦੇ 'ਤੇ ਬਾਘਾ ਪੁਰਾਣਾ ਦੇ ਬਿਜਲੀ ਕਾਮਿਆਂ ਨੇ ਅੱਜ ਮੰਡਲ ਦਫ਼ਤਰ ਦੇ ਗੇਟ ਅੱਗੇ ਇਕੱਠੇ ਹੋ ਕੇ ਅਧਿਆਪਕਾਂ ਦੀਆਂ ਤਨਖ਼ਾਹਾਂ ਵਿਚ ਕਟੌਤੀ ਕਰਨ ਵਿਰੁੱਧ ਅਤੇ ਅਧਿਆਪਕਾਂ ...

ਪੂਰੀ ਖ਼ਬਰ »

ਸੇਵਾ ਕੇਂਦਰ 'ਚ ਲੋਕਾਂ ਦੀ ਹੋ ਰਹੀ ਹੈ ਖ਼ੱਜਲ-ਖ਼ੁਆਰੀ

ਬਾਘਾ ਪੁਰਾਣਾ, 11 ਅਕਤੂਬਰ (ਬਲਰਾਜ ਸਿੰਗਲਾ)-ਇਲਾਕੇ ਦਾ ਸੇਵਾ ਕੇਂਦਰ ਬਾਘਾ ਪੁਰਾਣਾ ਦੇ ਬੱਸ ਅੱਡੇ ਨਾਲ ਸਥਾਪਿਤ ਕੀਤਾ ਗਿਆ ਹੈ | ਜਿੱਥੇ ਇਲਾਕੇ ਭਰ ਦੇ ਵੱਖ-ਵੱਖ ਪਿੰਡਾਂ ਤੋਂ ਲੋਕ ਸਰਕਾਰ ਦੀਆਂ ਸੇਵਾਵਾਂ ਦਾ ਲਾਹਾ ਲੈਣ ਲਈ ਦਸਤਾਵੇਜ਼ ਤਿਆਰ ਕਰਵਾਉਣ ਲਈ ਆਉਂਦੇ ਹਨ ...

ਪੂਰੀ ਖ਼ਬਰ »

ਵਿਧਾਇਕ ਲੋਹਗੜ੍ਹ ਨੇ ਐਸ.ਸੀ. ਵਰਗ ਨੂੰ 24 ਲੱਖ ਦੇ ਕਰਜ਼ਾ ਮੁਆਫ਼ੀ ਸਰਟੀਫ਼ਿਕੇਟ ਵੰਡੇ

ਧਰਮਕੋਟ, 11 ਅਕਤੂਬਰ (ਪਰਮਜੀਤ ਸਿੰਘ, ਹਰਮਨਦੀਪ ਸਿੰਘ)-ਪੰਜਾਬ ਸਰਕਾਰ ਵਲੋਂ ਚੋਣਾਂ ਦੌਰਾਨ ਸੂਬੇ ਦੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਦਿਆਂ ਜਿੱਥੇ ਕਿਸਾਨਾਂ ਨੂੰ ਕਰਜ਼ਿਆਂ ਵਿਚ ਮੁਆਫ਼ੀ ਦਿੱਤੀ ਗਈ ਹੈ ਉੱਥੇ ਹੀ ਪੰਜਾਬ ਸਰਕਾਰ ਵਲੋਂ ਐਸ.ਸੀ ਭਾਈਚਾਰੇ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਵਲੋਂ ਵੱਖ-ਵੱਖ ਕਿਸਾਨ ਯੂਨੀਅਨਾਂ ਦੇ ਆਗੂਆਂ ਨਾਲ ਮੀਟਿੰਗ

ਮੋਗਾ, 11 ਅਕਤੂਬਰ (ਜਸਪਾਲ ਸਿੰਘ ਬੱਬੀ/ਗੁਰਤੇਜ ਸਿੰਘ)-ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੀਟਿੰਗ ਹਾਲ ਮੋਗਾ ਵਿਖੇ ਸੰਦੀਪ ਹੰਸ ਡਿਪਟੀ ਕਮਿਸ਼ਨਰ ਮੋਗਾ ਨੇ ਜ਼ਿਲ੍ਹੇ ਦੀਆਂ ਕਿਸਾਨ ਯੂਨੀਅਨਾਂ ਦੇ ਨੁਮਾਇੰਦਿਆਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀ ਪ੍ਰਥਾ ...

ਪੂਰੀ ਖ਼ਬਰ »

ਸੀਵਰੇਜ ਤੇ ਬੇਲਦਾਰ ਵ/ਸ ਮੇਂਟੀਨੈਂਸ ਐਸੋਸੀਏਸ਼ਨ ਨਗਰ ਨਿਗਮ ਮੋਗਾ ਵਲੋਂ ਰੋਸ ਧਰਨਾ

ਮੋਗਾ, 11 ਅਕਤੂਬਰ (ਜਸਪਾਲ ਸਿੰਘ ਬੱਬੀ)-ਸੀਵਰੇਜ ਤੇ ਬੇਲਦਾਰ ਕਰਮਚਾਰੀ ਯੂਨੀਅਨ, ਨਗਰ ਨਿਗਮ ਮੋਗਾ ਨੇ ਕੱਚੇ ਸੀਵਰਮੈਨਾਂ ਅਤੇ ਬੇਲਦਾਰਾਂ ਨੂੰ ਕੰਮ ਤੋਂ ਹਟਾਉਣ ਦੋ ਰੋਸ ਵਜੋਂ ਕਮਿਸ਼ਨਰ, ਨਗਰ ਨਿਗਮ, ਮੋਗਾ ਦੇ ਦਫ਼ਤਰ ਸਾਹਮਣੇ ਧਰਨਾ ਦਿੱਤਾ | ਧਰਨੇ ਨੂੰ ਸੰਬੋਧਨ ...

ਪੂਰੀ ਖ਼ਬਰ »

2 ਸਕੇ ਭਰਾਵਾਂ ਦੀ ਮੌਤ ਦੇ ਗਮ 'ਚ ਤਾਏ ਦਾ ਪੁੱਤ ਵੀ ਚੱਲ ਵਸਿਆ

ਕੋਟ ਈਸੇ ਖਾਂ/ਧਰਮਕੋਟ, 11 ਅਕਤੂਬਰ (ਗੁਰਮੀਤ ਸਿੰਘ ਖ਼ਾਲਸਾ/ਹਰਮਨਦੀਪ ਸਿੰਘ/ਪਰਮਜੀਤ ਸਿੰਘ)-ਬੀਤੇ ਬੁੱਧਵਾਰ ਦੇਰ ਸ਼ਾਮ ਧਰਮਕੋਟ-ਕੋਟ ਈਸੇ ਖਾਂ ਰੋਡ 'ਤੇ ਵਾਪਰੀ ਸੜਕ ਦੁਰਘਟਨਾ ਵਿਚ 2 ਸਕੇ ਭਰਾਵਾਂ ਦੀ ਮੌਤ ਹੋ ਗਈ ਜਦ ਕਿ ਅਗਲੇ ਹੀ ਦਿਨ ਸਵੇਰਸਾਰ ਇਸ ਗਮ ਨੂੰ ਨਾ ...

ਪੂਰੀ ਖ਼ਬਰ »

ਮੰਡੀ 'ਚੋਂ ਸੈਕਟਰੀ ਗੋਂਦਾਰਾ ਨੇ ਵੱਧ ਨਮੀ ਵਾਲੇ ਝੋਨੇ ਦੀਆਂ ਟਰਾਲੀਆਂ ਬੇਰੰਗ ਵਾਪਸ ਮੋੜੀਆਂ

ਬਾਘਾ ਪੁਰਾਣਾ, 11 ਅਕਤੂਬਰ (ਬਲਰਾਜ ਸਿੰਗਲਾ)-ਸਰਕਾਰ ਵਲੋਂ ਜਾਰੀ ਕੀਤੀਆਂ ਹਦਾਇਤਾਂ ਤੇ ਝੋਨੇ ਦੀ ਖ਼ਰੀਦ ਸਬੰਧੀ ਨਿਰਧਾਰਿਤ ਕੀਤੇ ਹੋਏ ਮਾਪਦੰਡਾਂ 'ਤੇ ਖਰਾ ਉੱਤਰਨ ਵਾਲੇ ਝੋਨੇ ਦੀ ਖ਼ਰੀਦ ਦੇ ਕੰਮ ਨੂੰ ਅਮਲੀ ਜਾਮਾ ਪਹਿਨਾਉਣ ਲਈ ਅੱਜ ਸਥਾਨਕ ਮਾਰਕੀਟ ਕਮੇਟੀ ਦੇ ...

ਪੂਰੀ ਖ਼ਬਰ »

ਏਡਿਡ ਸਕੂਲ ਯੂਨੀਅਨ ਨੇ ਸੇਵਾਦਾਰ ਦੀ ਬਹਾਲੀ ਨੂੰ ਲੈ ਕੇ ਲਾਇਆ ਧਰਨਾ

ਮੋਗਾ, 11 ਅਕਤੂਬਰ (ਗੁਰਤੇਜ ਸਿੰਘ)-ਸਥਾਨਕ ਸ਼ਹਿਰ ਦੇ ਆਰੀਆ ਰੋਡ ਸਥਿਤ ਐਸ.ਡੀ. ਸੀਨੀ. ਸੈਕੰ. ਸਕੂਲ ਦੇ ਪਿਛਲੀ ਦਿਨੀਂ ਸੇਵਾਦਾਰ ਸੰਜੇ ਕੁਮਾਰ ਨੂੰ ਸਕੂਲ ਮੈਨੇਜਮੈਂਟ ਵਲੋਂ ਮੁਅੱਤਲ ਕਰਨ ਦੇ ਮਾਮਲੇ ਨੂੰ ਲੈ ਕੇ ਅੱਜ ਏਡਿਡ ਸਕੂਲ ਯੂਨੀਅਨ ਨੇ ਰੋਸ ਧਰਨਾ ਲਗਾਇਆ | ਇਸ ...

ਪੂਰੀ ਖ਼ਬਰ »

ਸਾਂਝਾ ਅਧਿਆਪਕ ਮੋਰਚਾ ਨੇ ਪੰਜਾਬ ਸਰਕਾਰ ਦੀ ਅਰਥੀ ਫੂਕੀ

ਨਿਹਾਲ ਸਿੰਘ ਵਾਲਾ, 11 ਅਕਤੂਬਰ (ਪਲਵਿੰਦਰ ਸਿੰਘ ਟਿਵਾਣਾ)-ਸਾਂਝਾ ਅਧਿਆਪਕ ਮੋਰਚਾ ਨਿਹਾਲ ਸਿੰਘ ਵਾਲਾ ਦੇ ਸਮੂਹ ਅਧਿਆਪਕਾਂ ਵਲੋਂ ਰੋਸ ਮਾਰਚ ਕਰਕੇ ਐਸ.ਡੀ.ਐਮ. ਦਫ਼ਤਰ ਨਿਹਾਲ ਸਿੰਘ ਵਾਲਾ ਅੱਗੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਗਿਆ | ਇਸ ਮੌਕੇ ਸਾਂਝਾ ਅਧਿਆਪਕ ...

ਪੂਰੀ ਖ਼ਬਰ »

ਸ਼ਹੀਦੀ ਸਮਾਗਮਾਂ ਨੂੰ ਲੈ ਕੇ ਸ਼ੋ੍ਰਮਣੀ ਅਕਾਲੀ ਦਲ 1920 ਦੀ ਮੀਟਿੰਗ

ਨਿਹਾਲ ਸਿੰਘ ਵਾਲਾ, 11 ਅਕਤੂਬਰ (ਪਲਵਿੰਦਰ ਸਿੰਘ ਟਿਵਾਣਾ)-ਸ਼ੋ੍ਰਮਣੀ ਅਕਾਲੀ ਦਲ 1920 ਦੀ ਮੀਟਿੰਗ ਪਾਰਟੀ ਦੇ ਕੌਮੀ ਜਨਰਲ ਸਕੱਤਰ ਜਥੇਦਾਰ ਬੂਟਾ ਸਿੰਘ ਰਣਸੀਂਹ ਦੀ ਪ੍ਰਧਾਨਗੀ ਹੇਠ ਮੰਡੀ ਨਿਹਾਲ ਸਿੰਘ ਵਾਲਾ ਵਿਖੇ ਹੋਈ | ਇਸ ਮੌਕੇ ਜਥੇਦਾਰ ਰਣਸੀਂਹ ਨੇ ਕਿਹਾ ਕਿ ...

ਪੂਰੀ ਖ਼ਬਰ »

ਚਾਲੂ ਭੱਠੀ ਸਮੇਤ ਲਾਹਣ ਤੇ ਸ਼ਰਾਬ ਬਰਾਮਦ-ਦੋਸ਼ੀ ਫ਼ਰਾਰ

ਨਿਹਾਲ ਸਿੰਘ ਵਾਲਾ, 11 ਅਕਤੂਬਰ (ਪਲਵਿੰਦਰ ਸਿੰਘ ਟਿਵਾਣਾ)-ਥਾਣਾ ਨਿਹਾਲ ਸਿੰਘ ਵਾਲਾ ਦੀ ਪੁਲਿਸ ਨੇ ਪਿੰਡ ਰੌਾਤਾ ਵਿਖੇ ਇਕ ਘਰ 'ਚੋਂ ਸ਼ਰਾਬ ਦੀ ਚਲਦੀ ਭੱਠੀ, ਲਾਹਣ ਤੇ ਦੇਸੀ ਸ਼ਰਾਬ ਬਰਾਮਦ ਕੀਤੀ ਹੈ | ਥਾਣਾ ਮੁਖੀ ਇੰਸਪੈਕਟਰ ਸੁਰਜੀਤ ਸਿੰਘ ਨੇ ਦੱਸਿਆ ਕਿ ਸਹਾਇਕ ...

ਪੂਰੀ ਖ਼ਬਰ »

ਰਾਈਸ ਮਿਲਰਜ਼ ਐਸੋਸੀਏਸ਼ਨ ਮੋਗਾ ਦੀ ਮੀਟਿੰਗ

ਮੋਗਾ, 11 ਅਕਤੂਬਰ (ਗੁਰਤੇਜ ਸਿੰਘ, ਜਸਪਾਲ ਸਿੰਘ ਬੱਬੀ)-ਰਾਈਸ ਮਿਲਰਜ਼ ਐਸੋਸੀਏਸ਼ਨ ਜ਼ਿਲ੍ਹਾ ਮੋਗਾ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਵਿਨੋਦ ਬਾਂਸਲ ਦੀ ਅਗਵਾਈ ਹੇਠ ਮੋਗਾ ਦੇ ਇਕ ਹੋਟਲ 'ਚ ਕੀਤੀ ਗਈ | ਇਸ ਮੌਕੇ ਮੋਗਾ ਦੇ ਐਮ.ਐਲ.ਏ. ਡਾ. ਹਰਜੋਤ ਕਮਲ ਇਸ ਮੀਟਿੰਗ ਵਿਚ ਮੁੱਖ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX