ਤਾਜਾ ਖ਼ਬਰਾਂ


ਯਮੁਨਾ 'ਚ 2 ਵਿਦਿਆਰਥੀਆਂ ਦੇ ਡੁੱਬਣ ਨਾਲ ਮੌਤ
. . .  1 day ago
ਪੁਲਵਾਮਾ 'ਚ ਸੀ ਆਰ ਪੀ ਐਫ ਕੈਂਪ 'ਤੇ ਅੱਤਵਾਦੀਆਂ ਦਾ ਹਮਲਾ
. . .  1 day ago
ਇੰਡੋ-ਨੇਪਾਲ ਬਾਰਡਰ ਤੋਂ 50 ਲੱਖ ਦੀ ਹੈਰੋਇਨ ਨਾਲ 2 ਤਸਕਰ ਕਾਬੂ
. . .  1 day ago
ਅਫ਼ਗ਼ਾਨਿਸਤਾਨ: ਗੱਠਜੋੜ ਸੈਨਾ ਦੇ ਹਵਾਈ ਹਮਲੇ 'ਚ ਮਾਰੇ ਗਏ 13 ਅੱਤਵਾਦੀ
. . .  1 day ago
ਕਾਬੁਲ, 15 ਅਕਤੂਬਰ - ਅਫ਼ਗ਼ਾਨਿਸਤਾਨ ਦੇ ਦੱਖਣ-ਪੂਰਬੀ ਗਜਨੀ ਸੂਬੇ 'ਚ ਸੋਮਵਾਰ ਨੂੰ ਗੱਠਜੋੜ ਸੈਨਾ ਦੇ ਹਵਾਈ ਹਮਲਿਆਂ 'ਚ ਘੱਟ ਤੋਂ ਘੱਟ 13 ਅੱਤਵਾਦੀ ਮਾਰੇ ਗਏ । ਇਹ ਜਾਣਕਾਰੀ ਅਫ਼ਗਾਨੀ ਰੱਖਿਆ ਮੰਤਰਾਲੇ ਦੇ ਸੂਤਰਾਂ ਵੱਲੋਂ ਦਿੱਤੀ ਗਈ....
10 ਕਿੱਲੋ ਅਫ਼ੀਮ ਸਮੇਤ ਦੋ ਕਾਬੂ
. . .  1 day ago
ਰਾਏਕੋਟ, 15 ਅਕਤੂਬਰ (ਨਾਮਪ੍ਰੀਤ ਸਿੰਘ ਗੋਗੀ, ਸੁਸ਼ੀਲ) - ਪੁਲਿਸ ਜ਼ਿਲ੍ਹਾ ਲੁਧਿਆਣਾ ਵੱਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਰਾਏਕੋਟ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਹਾਸਲ ਹੋਈ ਜਦੋਂ ਥਾਨਾ ਸਦਰ ਰਾਏਕੋਟ ਦੀ ਪੁਲਿਸ ਨੇ ਦੋ ਵਿਅਕਤੀਆਂ ਨੂੰ 10 ਕਿੱਲੋ ....
ਰੂਸ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  1 day ago
ਮਾਸਕੋ, 15 ਅਕਤੂਬਰ - ਰੂਸ ਦੇ ਪੂਰਬੀ ਤਟ 'ਤੇ ਅੱਜ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਸਕੇਲ 'ਤੇ ਇਸ ਭੂਚਾਲ ਦੀ ਤੀਬਰਤਾ 5.8 ਮਾਪੀ ਗਈ ਹੈ। ਹਾਲਾਂਕਿ ਇਸ ਭੂਚਾਲ ਕਾਰਨ ਕਿਸੇ ਤਰ੍ਹਾਂ ਦੇ ਜਾਨੀ ਮਾਲੀ ਨੁਕਸਾਨ ਦੀ ਕੋਈ ਖ਼ਬਰ ਨਹੀਂ....
ਕੋਲਕਾਤਾ 'ਚ ਕੈਮੀਕਲ ਫ਼ੈਕਟਰੀ ਨੂੰ ਲੱਗੀ ਭਿਆਨਕ ਅੱਗ
. . .  1 day ago
ਬੈਂਗਲੁਰੂ, 15 ਅਕਤੂਬਰ - ਕੋਲਕਾਤਾ ਦੇ ਟਾਂਗਰਾ ਇਲਾਕੇ 'ਚ ਕੈਮੀਕਲ ਫ਼ੈਕਟਰੀ ਨੂੰ ਭਿਆਨਕ ਅੱਗ ਲੱਗਣ ਦੀ ਖ਼ਬਰ ਹੈ । ਮੌਕੇ 'ਤੋ ਪਹੁੰਚੀਆਂ ਅੱਗ ਬੁਝਾਊ ਦਸਤੇ ਦੀਆਂ ਤਿੰਨ ਗੱਡੀਆਂ ਵੱਲੋਂ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਫਿਲਹਾਲ ਕਿਸੇ ਜਾਨੀ ....
ਉਤਰਾਖੰਡ : ਨਗਰ ਨਿਗਮ ਚੋਣਾਂ ਦਾ ਐਲਾਨ
. . .  1 day ago
ਦੇਹਰਾਦੂਨ, 15 ਅਕਤੂਬਰ - ਉਤਰਾਖੰਡ 'ਚ ਨਗਰ ਨਿਗਮ ਦੀਆਂ ਚੋਣਾਂ ਦੀ ਤਾਰੀਕ ਦਾ ਐਲਾਨ ਹੋ ਚੁੱਕਾ ਹੈ। 18 ਨਵੰਬਰ ਨੂੰ ਇਨ੍ਹਾਂ ਚੋਣਾਂ ਲਈ ਵੋਟਿੰਗ ਹੋਵੇਗੀ ਅਤੇ 20 ਨਵੰਬਰ ਨੂੰ ਨਤੀਜੇ ਐਲਾਨੇ ਜਾਣਗੇ। ਜਾਣਕਾਰੀ ਲਈ ਦੱਸ ਦੇਈਏ ਕਿ 92 'ਚੋਂ 84 ਨਗਰ ...
ਮੰਤਰੀ ਸਿੰਗਲਾ ਨੇ ਹਲਕਾ ਰਾਏਕੋਟ ਦੀਆਂ ਦੋ ਸੜਕਾਂ ਦੀ ਮੁਰੰਮਤ ਦੇ ਕੰਮਾਂ ਦਾ ਰੱਖਿਆ ਨੀਂਹ ਪੱਥਰ
. . .  1 day ago
ਰਾਏਕੋਟ, 15 ਅਕਤੂਬਰ (ਨਾਮ ਪ੍ਰੀਤ ਸਿੰਘ ਗੋਗੀ, ਸੁਸ਼ੀਲ) - ਹਲਕਾ ਰਾਏਕੋਟ ਦੀਆਂ ਦੋ ਮਹੱਤਵਪੂਰਨ ਸੜਕਾਂ ਰਾਏਕੋਟ ਤੋਂ ਜਗਰਾਉਂ ਅਤੇ ਹਲਵਾਰਾ ਤੋਂ ਪੱਖੋਵਾਲ ਤੱਕ ਦਾ ਨਿਰਮਾਣ ਕਾਰਜ ਅੱਜ ਲੋਕ ਨਿਰਮਾਣ ਅਤੇ ਸੂਚਨਾ ਤਕਨਾਲੋਜੀ ਮੰਤਰੀ ਵਿਜੈ ਇੰਦਰਾ ਸਿੰਗਲਾ....
ਭਾਜਪਾ ਦਾ ਅਸਲ ਨਾਅਰਾ 'ਬੇਟੀ ਪੜ੍ਹਾਓ ਤੇ ਬੇਟੀ ਨੂੰ ਭਾਜਪਾ ਦੇ ਐੱਮ. ਐੱਲ. ਏ. ਤੋਂ ਬਚਾਓ' ਹੋਣਾ ਚਾਹੀਦੈ- ਰਾਹੁਲ
. . .  1 day ago
ਭੋਪਾਲ, 15 ਅਕਤੂਬਰ- ਮੱਧ ਪ੍ਰਦੇਸ਼ 'ਚ ਵਿਧਾਨ ਸਭਾ ਚੋਣਾਂ ਦੇ ਪ੍ਰਚਾਰ 'ਤੇ ਨਿਕਲੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਤਿੱਖਾ ਹਮਲਾ ਬੋਲਿਆ। ਰਾਹੁਲ ਨੇ ਕਿਹਾ ਕਿ ਮੋਦੀ ਦੇ ਦਿਲ 'ਚ ਦੱਬੇ-ਕੁਚਲੇ ਲੋਕਾਂ ਲਈ ਥਾਂ ਨਹੀਂ ਹੈ। ਉਹ...
ਦਿੱਲੀ ਹਾਈਕੋਰਟ ਨੇ ਦਿੱਤੇ ਤਿਹਾੜ ਜੇਲ੍ਹ 'ਚ ਸੀ.ਸੀ.ਟੀ.ਵੀ. ਕੈਮਰੇ ਲਗਾਉਣ ਦੇ ਹੁਕਮ
. . .  1 day ago
ਨਵੀਂ ਦਿੱਲੀ, 15 ਅਕਤੂਬਰ - ਦਿੱਲੀ ਹਾਈਕੋਰਟ ਨੇ ਤਿਹਾੜ ਜੇਲ੍ਹ 'ਚ ਸੀ.ਸੀ.ਟੀ.ਵੀ. ਕੈਮਰੇ ਲਗਾਉਣ ਦੇ ਹੁਕਮ ਦਿੱਤੇ ਹਨ। ਇਸ ਸੰਬੰਧੀ ਹਾਈਕੋਰਟ ਨੇ ਤਿਹਾੜ ਜੇਲ੍ਹ ਦੇ ਡੀ.ਜੀ. ਅਤੇ ਪੀ.ਡਬਲਯੂ.ਡੀ. ਦੇ ਸਕੱਤਰ ਨੂੰ ਕੈਮਰਿਆਂ ਨੂੰ ਲਗਾਉਣ ਸੰਬੰਧੀ ਇਕ ਬੈਠਕ ਕਰਨ....
ਜੰਮੂ-ਕਸ਼ਮੀਰ 'ਚ ਪੁਲਿਸ ਕਰਮਚਾਰੀਆਂ ਤੋਂ ਬੰਦੂਕਾਂ ਖੋਹ ਕੇ ਫ਼ਰਾਰ ਹੋਏ ਅੱਤਵਾਦੀ
. . .  1 day ago
ਸ੍ਰੀਨਗਰ, 15 ਅਕਤੂਬਰ- ਜੰਮੂ-ਕਸ਼ਮੀਰ ਦੇ ਬਡਗਾਮ ਜ਼ਿਲ੍ਹੇ 'ਚ ਸ਼ੱਕੀ ਅੱਤਵਾਦੀ ਇੱਕ ਸੇਵਾ ਮੁਕਤ ਪੁਲਿਸ ਕਰਮਚਾਰੀ ਦੀ ਸੁਰੱਖਿਆ 'ਚ ਤਾਇਨਾਤ ਪੁਲਿਸ ਕਰਮਚਾਰੀਆਂ ਤੋਂ ਦੋ ਬੰਦੂਕਾਂ ਖੋਹ ਕੇ ਫ਼ਰਾਰ ਹੋ ਗਏ। ਇੱਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਬੀਤੀ ਰਾਤ ....
ਪਰਾਲੀ ਮਾਮਲੇ 'ਤੇ ਬੋਲੇ ਕੈਪਟਨ- ਕਿਸਾਨਾਂ ਨੂੰ ਮੁਆਵਜ਼ਾ ਦੇਣ ਦੀ ਅਪੀਲ ਦਾ ਕੇਂਦਰ ਸਰਕਾਰ ਨਹੀਂ ਦੇ ਰਹੀ ਕੋਈ ਜਵਾਬ
. . .  1 day ago
ਚੰਡੀਗੜ੍ਹ, 15 ਅਕਤੂਬਰ- ਪੰਜਾਬ 'ਚ ਪਰਾਲੀ ਸਾੜਨ ਦੇ ਮੁੱਦੇ 'ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਪਰਾਲੀ ਸਾੜਨ ਵਾਲੇ ਕਿਸਾਨਾਂ ਵਿਰੁੱਧ ਕਾਰਵਾਈ ਲਈ ਉਹ ਕਾਨੂੰਨੀ ਤੌਰ 'ਤੇ ਬੱਝੇ ਹੋਏ ਹਨ। ਉਨ੍ਹਾਂ ਕਿਹਾ ਕਿ ਪਰਾਲੀ ਦੇ ਸੜਨ ਕਾਰਨ ਪੈਦਾ ਹੋਣ ਵਾਲੀ...
ਸ਼ਰਾਬ ਦੀ ਫੈਕਟਰੀ 'ਚ ਧਮਾਕੇ ਕਾਰਨ ਇੱਕ ਦੀ ਮੌਤ, ਇੱਕ ਜ਼ਖ਼ਮੀ
. . .  1 day ago
ਦਸੂਹਾ, 15 ਅਕਤੂਬਰ (ਚੰਦਨ ਕੌਸ਼ਲ)- ਏ. ਬੀ. ਸ਼ੂਗਰ ਮਿੱਲ ਦਸੂਹਾ ਵਿਖੇ ਅੱਜ ਸ਼ਰਾਬ ਦੀ ਇੱਕ ਫੈਕਟਰੀ ਦੇ ਬਾਇਲਰ 'ਚ ਅਚਾਨਕ ਧਮਾਕਾ ਹੋ ਗਿਆ। ਇਸ ਹਾਦਸੇ 'ਚ ਇੱਕ ਵਿਅਕਤੀ ਦੀ ਮੌਤ ਹੋ ਗਈ, ਜਦਕਿ ਇੱਕ ਹੋਰ ਜ਼ਖ਼ਮੀ ਹੋ ਗਿਆ। ਧਮਾਕਾ ਕਿਸ ਤਰ੍ਹਾਂ ਦਾ ਹੋਇਆ...
ਉੱਤਰ ਪ੍ਰਦੇਸ਼ 'ਚ ਵਾਪਰੇ ਦਰਦਨਾਕ ਸੜਕ ਹਾਦਸੇ 'ਚ ਚਾਰ ਦੀ ਮੌਤ
. . .  1 day ago
ਲਖਨਊ, 15 ਅਕਤੂਬਰ- ਉੱਤਰ ਪ੍ਰਦੇਸ਼ 'ਚ ਆਗਰਾ-ਲਖਨਊ ਐਕਸਪ੍ਰੈੱਸਵੇਅ 'ਤੇ ਅੱਜ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ 'ਚ ਚਾਰ ਲੋਕਾਂ ਦੀ ਮੌਤ ਹੋ ਗਈ। ਉੱਥੇ ਹੀ ਇਸ ਹਾਦਸੇ 'ਚ ਪੰਜ ਲੋਕ ਜ਼ਖ਼ਮੀ ਵੀ ਹੋਏ ਹਨ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ 'ਚ ਦਾਖ਼ਲ....
ਕੈਪਟਨ ਨੇ ਪੰਜਾਬ 'ਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਘਟਾਉਣ ਤੋਂ ਕੀਤਾ ਇਨਕਾਰ
. . .  1 day ago
ਲੁਟੇਰਿਆਂ ਨੇ ਦਿਨ-ਦਿਹਾੜੇ ਮੈਨੇਜਰ ਨੂੰ ਗੋਲੀ ਮਾਰ ਕੇ ਲੁੱਟੇ ਲੱਖਾਂ ਰੁਪਏ
. . .  1 day ago
ਕਸ਼ਮੀਰੀ ਵਿਦਿਆਰਥੀਆਂ ਦਾ ਅਲੀਗੜ੍ਹ ਮੁਸਲਿਮ ਯੂਨੀਵਰਸਿਟੀ ਨੂੰ ਛੱਡਣਾ ਮੰਦਭਾਗਾ - ਓਵੈਸੀ
. . .  1 day ago
ਆਉਂਦੇ ਵਿਧਾਨ ਸਭਾ ਸੈਸ਼ਨ 'ਚ ਅਧਿਆਪਕਾਂ ਦੇ ਮਸਲੇ 'ਤੇ ਕੀਤਾ ਜਾਵੇਗਾ ਵਿਚਾਰ-ਵਟਾਂਦਰਾ- ਕੈਪਟਨ
. . .  1 day ago
ਐੱਮ. ਜੇ. ਅਕਬਰ ਨੇ ਪ੍ਰਿਯਾ ਰਮਾਣੀ 'ਤੇ ਕੀਤਾ ਮਾਣਹਾਨੀ ਦਾ ਕੇਸ
. . .  1 day ago
ਪੰਜਾਬ ਦੇ ਸਟੇਟ ਐਵਾਰਡ ਪ੍ਰਾਪਤ 40 ਅਧਿਆਪਕਾਂ ਨੂੰ ਇਕ ਸਾਲ ਬੀਤ ਜਾਣ ਦੇ ਬਾਵਜੂਦ ਨਹੀਂ ਮਿਲੀ ਇਨਾਮੀ ਰਾਸ਼ੀ
. . .  1 day ago
ਸਕੂਲੀ ਬੱਸ ਪਲਟਣ ਕਾਰਨ ਇੱਕ ਦੀ ਮੌਤ
. . .  1 day ago
ਨਗਰ ਕੌਂਸਲ ਰਾਏਕੋਟ ਦੇ ਪ੍ਰਧਾਨ ਦੀ ਬਰਖ਼ਾਸਤਗੀ ਮਾਮਲੇ 'ਚ ਹਾਈਕੋਰਟ ਵੱਲੋਂ ਰੋਕ
. . .  1 day ago
2032 ਓਲੰਪਿਕ ਖੇਡਾਂ ਦੀ ਮੇਜ਼ਬਾਨੀ ਲਈ ਉੱਤਰੀ ਕੋਰੀਆ ਅਤੇ ਦੱਖਣੀ ਕੋਰੀਆ ਵਿਚਾਲੇ ਹੋਵੇਗੀ ਮੁਲਾਕਾਤ
. . .  1 day ago
ਕੱਲ੍ਹ ਹੋਵੇਗੀ ਆਮ ਆਦਮੀ ਪਾਰਟੀ ਦੀ ਕੋਰ ਕਮੇਟੀ ਦੀ ਬੈਠਕ
. . .  1 day ago
ਉੜੀਸਾ 'ਚ ਨਿਰਮਾਣ ਅਧੀਨ ਪੁਲ ਦੇ ਢਹਿ ਢੇਰੀ ਹੋਣ ਕਾਰਨ 14 ਮਜ਼ਦੂਰ ਜ਼ਖਮੀ
. . .  1 day ago
ਐੱਨ. ਆਈ. ਏ. ਵਲੋਂ ਖ਼ੁਲਾਸਾ, ਹਾਫ਼ਿਜ਼ ਸਈਦ ਦੇ ਪੈਸੇ ਨਾਲ ਹਰਿਆਣਾ 'ਚ ਬਣੀ ਮਸਜਿਦ
. . .  1 day ago
ਸਤੰਬਰ 'ਚ 5.13 ਫ਼ੀਸਦੀ 'ਤੇ ਪਹੁੰਚੀ ਮੁਦਰਾਸਫੀਤੀ ਦਰ
. . .  1 day ago
ਉਤਰਾਖੰਡ 'ਚ ਵਾਪਰੇ ਭਿਆਨਕ ਸੜਕ ਹਾਦਸੇ 'ਚ 4 ਲੋਕਾਂ ਦੀ ਮੌਤ
. . .  1 day ago
ਕੈਪਟਨ ਵੱਲੋਂ ਗੁਰੂ ਨਗਰੀ 'ਚ 5 ਪੁਲਾਂ ਤੇ ਖੇਡ ਅਕੈਡਮੀ ਦੇ ਨਿਰਮਾਣ ਕਾਰਜਾਂ ਦਾ ਉਦਘਾਟਨ
. . .  1 day ago
ਪਟਿਆਲਾ : ਭੁੱਖ ਹੜਤਾਲ 'ਤੇ ਬੈਠੀ ਅਧਿਆਪਕਾਂ ਦੀ ਵਿਗੜੀ ਹਾਲਤ, ਹਸਪਤਾਲ 'ਚ ਦਾਖਲ
. . .  1 day ago
ਭਾਰਤੀ ਖੇਤਰ 'ਚ ਦਾਖ਼ਲ ਹੋਏ ਫੌਜੀ ਚੀਨੀ
. . .  1 day ago
ਪਟਿਆਲਾ ਵਿਖੇ ਅਧਿਆਪਕਾਂ ਵੱਲੋਂ ਲਾਏ ਪੱਕੇ ਮੋਰਚੇ ਨੂੰ ਸਮਰਥਨ ਦੇਣ ਪਹੁੰਚੇ ਸੁਰਜੀਤ ਸਿੰਘ ਰੱਖੜਾ
. . .  1 day ago
ਸੜਕ ਹਾਦਸੇ 'ਚ 2 ਨੌਜਵਾਨਾਂ ਦੀ ਮੌਤ
. . .  1 day ago
ਭਾਰਤੀ ਕਿਸਾਨ ਯੂਨੀਅਨ ਵਲੋਂ 21 ਅਕਤੂਬਰ ਨੂੰ ਅਧਿਆਪਕਾਂ ਦੀ ਹੋਣ ਵਾਲੀ ਰੈਲੀ 'ਚ ਪੂਰਨ ਸਾਥ ਦੇਣ ਦਾ ਐਲਾਨ
. . .  1 day ago
ਫਲਾਈਓਵਰਾਂ ਅਤੇ ਸਪੋਰਟਸ ਅਕੈਡਮੀ ਦਾ ਉਦਘਾਟਨ ਕਰਨ ਲਈ ਅੰਮ੍ਰਿਤਸਰ ਪਹੁੰਚੇ ਕੈਪਟਨ
. . .  1 day ago
ਕੱਲ੍ਹ ਤੋਂ ਸਵੇਰੇ 9 ਵਜੇ ਖੁੱਲ੍ਹਣਗੇ ਪੰਜਾਬ ਦੇ ਸਿਹਤ ਕੇਂਦਰ
. . .  1 day ago
ਕੈਨੇਡਾ 'ਚ ਵਾਪਰੇ ਸੜਕ ਹਾਦਸੇ 'ਚ ਪੰਜਾਬੀ ਨੌਜਵਾਨ ਦੀ ਮੌਤ
. . .  1 day ago
ਝਾਰਖੰਡ ਕੋਲਾ ਘਪਲਾ ਮਾਮਲਾ : ਨਵੀਨ ਜਿੰਦਲ ਸਮੇਤ 14 ਲੋਕਾਂ ਨੂੰ ਮਿਲੀ ਜ਼ਮਾਨਤ
. . .  1 day ago
ਨਨ ਜਬਰ ਜਨਾਹ ਮਾਮਲਾ : ਫਰੈਂਕੋ ਮੁਲੱਕਲ ਨੂੰ ਮਿਲੀ ਜ਼ਮਾਨਤ
. . .  1 day ago
ਏਅਰ ਇੰਡੀਆ ਦੀ ਉਡਾਣ 'ਚ ਵਾਪਰਿਆ ਹਾਦਸਾ, ਦਰਵਾਜ਼ਾ ਬੰਦ ਕਰਦੇ ਸਮੇਂ ਜਹਾਜ਼ 'ਚੋਂ ਡਿੱਗੀ ਏਅਰ ਹੋਸਟਸ
. . .  1 day ago
ਡਾਲਰ ਦੇ ਮੁਕਾਬਲੇ ਰੁਪਏ 'ਚ ਕਮਜ਼ੋਰੀ ਜਾਰੀ, 73.80 ਦੇ ਪੱਧਰ 'ਤੇ ਖੁੱਲ੍ਹਿਆ
. . .  1 day ago
ਗੁਜਰਾਤ ਦੇ ਮੁੱਖ ਮੰਤਰੀ ਰੁਪਾਣੀ ਨੇ ਯੋਗੀ ਨਾਲ ਕੀਤੀ ਮੁਲਾਕਾਤ
. . .  1 day ago
ਅਮਿਤਾਭ ਚੌਧਰੀ ਕਰਨਗੇ ਆਈ.ਸੀ.ਸੀ ਮੀਟਿੰਗ 'ਚ ਭਾਰਤ ਦੀ ਅਗਵਾਈ
. . .  1 day ago
ਪੱਤਰਕਾਰ 'ਤੇ ਹਮਲਾ ਕਰਨ ਵਾਲੇ 4 ਦੋਸ਼ੀ ਗ੍ਰਿਫ਼ਤਾਰ
. . .  1 day ago
ਸੋਨੇ ਦੇ 2 ਕਿੱਲੋ ਗਹਿਣਿਆਂ ਸਮੇਤ ਤਸਕਰ ਗ੍ਰਿਫ਼ਤਾਰ
. . .  1 day ago
ਪ੍ਰਧਾਨ ਮੰਤਰੀ ਗਲੋਬਲ ਤੇਲ ਤੇ ਗੈਸ ਕੰਪਨੀ ਦੇ ਸੀ.ਈ.ਓਜ਼ ਨਾਲ ਕਰਨਗੇ ਮੀਟਿੰਗ
. . .  1 day ago
ਰਾਹੁਲ ਗਾਂਧੀ ਅੱਜ ਤੋਂ ਦੋ ਦਿਨ ਮੱਧ ਪ੍ਰਦੇਸ਼ ਦੌਰੇ 'ਤੇ
. . .  1 day ago
ਦਮਦਮ ਧਮਾਕਾ ਮਾਮਲੇ 'ਚ ਮ੍ਰਿਤਕਾਂ ਦੀ ਗਿਣਤੀ ਹੋਈ ਤਿੰਨ
. . .  1 day ago
ਪੰਜਾਬ 'ਚ ਅਧਿਆਪਕ ਅੱਜ ਡਿਊਟੀ ਦੌਰਾਨ ਲਗਾਉਣਗੇ ਕਾਲੇ ਬਿੱਲੇ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 26 ਅੱਸੂ ਸੰਮਤ 550
ਿਵਚਾਰ ਪ੍ਰਵਾਹ: ਲੋਕਤੰਤਰ ਵਿਚ ਫ਼ਰਜ਼ਾਂ ਦੀ ਪਾਲਣਾ ਜ਼ਿਆਦਾ ਜ਼ਰੂਰੀ ਹੈ। -ਅਚਾਰੀਆ ਨਰਿੰਦਰ ਦੇਵ

ਬਠਿੰਡਾ

ਸੀ. ਸੀ. ਆਈ. ਦੀ ਖ਼ਰੀਦ ਵਿਰੁੱਧ ਆੜ੍ਹਤੀਆਂ ਵਲੋਂ ਸਰਕਾਰ ਿਖ਼ਲਾਫ਼ ਨਾਅਰੇਬਾਜ਼ੀ

ਮੌੜ ਮੰਡੀ, 11 ਅਕਤੂਬਰ (ਗੁਰਜੀਤ ਸਿੰਘ ਕਮਾਲੂ)-ਸੀ.ਸੀ.ਆਈ ਵਲੋਂ ਪੰਜਾਬ ਦੀਆਂ ਮੰਡੀਆਂ ਵਿਚੋਂ ਕਿਸਾਨਾਂ ਤੋਂ ਨਰਮੇਂ ਦੀ ਸਿੱਧੀ ਖ਼ਰੀਦ ਦੇ ਫ਼ੈਸਲੇ ਦੇ ਚਲਦਿਆਂ ਆੜ੍ਹਤੀਆ ਐਸੋਸੀਏਸ਼ਨ ਮੌੜ ਵਲੋਂ ਅੱਜ ਨਰਮੇਂ ਦੀ ਖ਼ਰੀਦ ਦਾ ਵਿਰੋਧ ਕਰਦਿਆਂ ਪੂਰੇ ਬਾਜ਼ਾਰ ਵਿਚ ਰੋਸ ਮਾਰਚ ਕਰਦਿਆਂ ਕੇਂਦਰ ਅਤੇ ਪੰਜਾਬ ਸਰਕਾਰ ਦੇ ਿਖ਼ਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ | ਇਸ ਰੋਸ ਮਾਰਚ ਵਿਚ ਵੱਡੀ ਗਿਣਤੀ ਵਿਚ ਮਜ਼ਦੂਰ ਵੀ ਉਨ੍ਹਾਂ ਦੇ ਨਾਲ ਹਾਜ਼ਰ ਸਨ | ਅੱਜ ਦੇ ਇਸ ਰੋਸ ਮਾਰਚ ਬਾਰੇ ਜਾਣਕਾਰੀ ਦਿੰਦੇ ਹੋਏ ਪੰਜਾਬ ਆੜ੍ਹਤੀਆ ਐਸੋਸੀਏਸ਼ਨ ਦੇ ਵਾਇਸ ਪ੍ਰਧਾਨ ਰਾਜੇਸ਼ ਜੈਨ ਅਤੇ ਆੜ੍ਹਤੀਆ ਐਸੋਸੀਏਸ਼ਨ ਮੌੜ ਦੇ ਪ੍ਰਧਾਨ ਵਿਜੇ ਕੁਮਾਰ ਭੋਲਾ ਨੇ ਕਿਹਾ ਕਿ ਬੀਤੇ ਦਿਨੀਂ ਪੰਜਾਬ ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਵਿਜੇ ਕਾਲੜਾ ਦੀ ਪ੍ਰਧਾਨਗੀ ਹੇਠ ਹੋਈ ਸੀ ਜਿਸ ਵਿਚ ਸਰਵਸੰਮਤੀ ਨਾਲ ਇਹ ਮਤਾ ਪਾਸ ਹੋਇਆ ਸੀ ਕਿ ਜੇਕਰ ਸੀ.ਸੀ.ਆਈ ਨੇ ਆੜ੍ਹਤੀਆਂ ਦੇ ਕਮਿਸ਼ਨ ਤੋਂ ਬਗੈਰ ਕਿਸਾਨਾਂ ਤੋਂ ਸਿੱਧੀ ਖ਼ਰੀਦ ਕਰੇਗੀ ਤਾਂ ਉਸ ਦਾ ਮੰਡੀਆਂ ਵਿਚ ਪੂਰਨ ਤੌਰ 'ਤੇ ਬਾਈਕਾਟ ਕੀਤਾ ਜਾਵੇਗਾ | ਨਰਮੇਂ ਤੋਂ ਬਿਨਾਂ ਝੋਨੇ ਅਤੇ ਹੋਰ ਜਿਨਸਾਂ ਦੀ ਵੀ ਬੋਲੀ ਨਹੀਂ ਲੱਗਣ ਦਿੱਤੀ ਜਾਵੇਗੀ | ਉਨ੍ਹਾਂ ਕਿਹਾ ਕਿ ਸੀ.ਸੀ.ਆਈ ਦੀ ਸਿੱਧੀ ਖ਼ਰੀਦ ਨਾਲ ਹਜ਼ਾਰਾਂ ਦੀ ਗਿਣਤੀ ਵਿਚ ਆੜ੍ਹਤੀਏ ਅਤੇ ਮਜ਼ਦੂਰ ਬੇਰੁਜ਼ਗਾਰ ਹੋ ਜਾਣਗੇ ਉੱਥੇ ਹੀ ਇਹ ਬੋਲੀ ਕਿਸਾਨਾਂ ਦੇ ਹਿਤ ਵਿਚ ਵੀ ਨਹੀਂ ਹੋਵੇਗੀ ਕਿਉਂਕਿ ਸੀ.ਸੀ.ਆਈ ਦੇ ਮਾਪਦੰਡਾਂ ਮੁਤਾਬਿਕ 100 ਢੇਰੀ ਵਿਚੋਂ ਸਿਰਫ਼ 5 ਢੇਰੀਆਂ ਹੀ ਪਾਸ ਹੋਣਗੀਆਂ ਜਿਸ ਨਾਲ ਕਿਸਾਨਾਂ ਆੜ੍ਹਤੀਆਂ ਅਤੇ ਮਜ਼ਦੂਰਾਂ ਦੀ ਭਾਰੀ ਖੱਜਲ ਖ਼ੁਆਰੀ ਹੋਵੇਗੀ | ਇਨ੍ਹਾਂ ਆਗੂਆਂ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਸੀ.ਸੀ.ਆਈ ਨੇ ਨਰਮੇਂ ਦੀ ਖ਼ਰੀਦ ਕਰਨ ਦੀ ਕੋਸ਼ਿਸ਼ ਕੀਤੀ ਤਾਂ ਇਸ ਦੇ ਨਿਕਲਣ ਵਾਲੇ ਸਿੱਟਿਆਂ ਦੀ ਸਰਕਾਰ ਹੀ ਜ਼ਿੰਮੇਵਾਰ ਹੋਵੇਗੀ | ਇਸ ਮੌਕੇ ਸਤਪਾਲ ਮਿੱਠਾ, ਮਨੋਜ ਮੋਨੀ, ਪ੍ਰਵੀਨ, ਨੱਥੂ ਰਾਮ, ਬੰਸੀ, ਵਿਨੋਦ ਕੁਮਾਰ ਬੋਦੀ, ਵਿਜੇ ਕੁਮਾਰ, ਭੂਸ਼ਨ ਖਾਨਾ, ਲਵਕੇਸ਼ ਕੁਮਾਰ, ਮਹਿੰਦਰਪਾਲ, ਦੀਪਾ, ਗੋਗੀ, ਚਰਨੀ, ਜੀਵਨ ਕੁਮਾਰ ਸ਼ਿੰਦੀ ਗੁੜ ਵਾਲੇ, ਸੁਰੇਸ਼ ਕੁਮਾਰ, ਵਿਜੇ ਕੁਮਾਰ, ਰਾਜੇਸ਼ ਟੀਟੂ, ਰਾਜੀਵ ਗਰਗ, ਪ੍ਰਦੀਪ ਗੋਇਲ, ਹਰਸ਼ ਗੋਇਲ, ਰਜਿੰਦਰ ਟੋਨੀ ਕੁੱਬੇ, ਆਦਿ ਤੋਂ ਇਲਾਵਾ ਆੜ੍ਹਤੀਆਂ ਅਤੇ ਮਜ਼ਦੂਰ ਹਾਜ਼ਰ ਸਨ | ਅਖੀਰ ਵਿਚ ਆੜ੍ਹਤੀਆਂ ਨੇ ਨਾਇਬ ਤਹਿਸੀਲਦਾਰ ਕੰਵਲਦੀਪ ਸਿੰਘ ਗੋਲਡੀ ਨੂੰ ਮੰਗ ਪੱਤਰ ਦਿੱਤਾ ਅਤੇ ਮੰਗ ਕੀਤੀ ਕਿ ਆੜ੍ਹਤੀਆਂ ਦੀ ਇਸ ਸਮੱਸਿਆ ਨੂੰ ਜਲਦੀ ਤੋਂ ਜਲਦੀ ਹੱਲ ਕੀਤਾ ਜਾਵੇ |

ਬਾਈਪਾਸ ਰੋਡ ਤੋਂ ਦਿਨ-ਦਿਹਾੜੇ ਮੋਟਰਸਾਈਕਲ ਚੋਰੀ

ਰਾਮਾਂ ਮੰਡੀ, 11 ਅਕਤੂਬਰ (ਤਰਸੇਮ ਸਿੰਗਲਾ)-ਬੀਤੀ ਦਿਨੀਂ ਸਥਾਨਕ ਬਾਈਪਾਸ ਰੋਡ ਤੋਂ ਇਕ ਦੁਕਾਨਦਾਰ ਦਾ ਦੁਕਾਨ ਦੇ ਬਾਹਰ ਖੜ੍ਹਾ ਮੋਟਰਸਾਈਕਲ ਦਿਨ-ਦਿਹਾੜੇ ਚੋਰੀ ਹੋ ਜਾਣ ਦਾ ਸਮਾਚਾਰ ਹੈ | ਪੀੜਤ ਸੁਖਰਾਜ ਸਿੰਘ ਪੁੱਤਰ ਬੁੱਧ ਸਿੰਘ ਵਾਸੀ ਪਿੰਡ ਰਾਮਾਂ ਨੇ ਰਾਮਾਂ ...

ਪੂਰੀ ਖ਼ਬਰ »

ਵਿਕਾਸ ਟੈਕਸ ਦੇ ਵਿਰੋਧ ਵਿਚ ਵਿੱਤ ਮੰਤਰੀ ਖਿਲਾਫ਼ ਉੱਬਲਣ ਲੱਗਾ ਮੁਲਾਜ਼ਮਾਂ ਦਾ ਪਾਰਾ

ਬਠਿੰਡਾ, 11 ਅਕਤੂਬਰ (ਕੰਵਲਜੀਤ ਸਿੰਘ ਸਿੱਧੂ)-ਵਿੱਤ ਮੰਤਰੀ ਪੰਜਾਬ ਮਨਪ੍ਰੀਤ ਸਿੰਘ ਬਾਦਲ ਵਲੋਂ ਮੁਲਾਜ਼ਮਾਂ ਤੇ ਲਗਾਏ ਗਏ 200 ਰੁਪਏ ਪ੍ਰਤੀ ਮਹੀਨਾ ਵਿਕਾਸ ਟੈਕਸ ਦੇ ਵਿਰੋਧ ਵਿਚ ਮੁਲਾਜ਼ਮਾਂ ਦਾ ਪਾਰਾ ਉਬਲਣ ਲੱਗਾ ਹੈ | ਇਸ ਦੇ ਵਿਰੋਧ ਵਿਚ ਅੱਜ ਤਾਲਮੇਲ ਕਮੇਟੀ ਗੁਰੂ ...

ਪੂਰੀ ਖ਼ਬਰ »

ਮੇਲਾ ਮਾਈਸਰਖਾਨਾ ਲਈ 15 ਅਕਤੂਬਰ ਨੂੰ ਸਰਕਾਰੀ ਛੁੱਟੀ ਘੋਸ਼ਿਤ

ਬਠਿੰਡਾ, 11 ਅਕਤੂਬਰ (ਕੰਵਲਜੀਤ ਸਿੰਘ ਸਿੱਧੂ)-ਪਿੰਡ ਮਾਈਸਰਖਾਨਾ ਤਹਿਸੀਲ ਮੌੜ ਵਿਖੇ 14 ਅਕਤੂਬਰ 2018 ਨੂੰ ਮਨਾਏ ਜਾ ਰਹੇ ਮੇਲੇ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਬਠਿੰਡਾ ਦੁਆਰਾ ਪਿੰਡ ਮਾਈਸਰਖਾਨਾ ਦੇ ਸਾਰੇ ਸਕੂਲਾਂ 'ਚ 15 ਅਕਤੂਬਰ ਨੂੰ ਸਰਕਾਰੀ ਛੁੱਟੀ ਘੋਸ਼ਿਤ ਕੀਤੀ ਗਈ ...

ਪੂਰੀ ਖ਼ਬਰ »

ਕਾਂਗਰਸੀ ਪਰਿਵਾਰ ਦੇ 'ਸਪੁੱਤਰ' ਿਖ਼ਲਾਫ਼ ਸ਼ਰਾਬ ਦੀ ਤਸਕਰੀ ਦਾ ਦੋਸ਼

ਰਾਮਪੁਰਾ ਫੂਲ, 11 ਅਕਤੂਬਰ (ਗੁਰਮੇਲ ਸਿੰਘ ਵਿਰਦੀ)-ਸਥਾਨਕ ਨਗਰ ਕੌਾਸਲ ਦੇ ਸਾਬਕਾ ਪ੍ਰਧਾਨ ਅਤੇ ਸੀਨੀਅਰ ਕਾਂਗਰਸੀ ਆਗੂ ਦੇ ਪਰਿਵਾਰ ਨਾਲ ਸਬੰਧਿਤ ਇਕ ਨੌਜਵਾਨ ਿਖ਼ਲਾਫ਼ ਚੰਡੀਗੜ੍ਹ ਤੋਂ ਸ਼ਰਾਬ ਲਿਆ ਕੇ ਪੰਜਾਬ ਵਿਚ ਨਾਜਾਇਜ਼ ਵਿੱਕਰੀ ਦੇ ਦੋਸ਼ ਲੱਗੇ ਹਨ | ਪੁਲਿਸ ...

ਪੂਰੀ ਖ਼ਬਰ »

ਦਿਓਣ ਵਾਸੀਆਂ ਨੇ ਖ਼ਰੀਦ ਕੇਂਦਰ ਵਿਚ ਬਾਹਰਲੇ ਪਿੰਡਾਂ ਦੇ ਕਿਸਾਨਾਂ ਵਲੋਂ ਫ਼ਸਲ ਸੁੱਟਣ 'ਤੇ ਲਾਈ ਪਾਬੰਦੀ

ਬੱਲੂਆਣਾ, 11 ਅਕਤੂਬਰ (ਗੁਰਨੈਬ ਸਾਜਨ)-ਮਾਰਕੀਟ ਕਮੇਟੀ ਗੋਨਿਆਣਾ ਮੰਡੀ ਵਿੱਚ ਪੈਂਦੇ ਖ਼ਰੀਦ ਕੇਂਦਰ ਦਿਓਣ ਵਿਖੇ ਆਸ-ਪਾਸ ਪਿੰਡਾਂ ਦੇ ਕਿਸਾਨਾਂ ਵਲੋਂ ਹਾੜੀ ਸਾਉਣੀ ਦੀ ਫ਼ਸਲ ਸੁੱਟੇ ਜਾਣ ਦੇ ਵਿਰੋਧ ਵਜੋਂ ਅੱਜ ਪਿੰਡ ਦੇ ਕਿਸਾਨਾਂ ਨੇ ਪਿੰਡ ਦੇ ਗਰਾਊਾਡ ਘਰ ਵਿਖੇ ...

ਪੂਰੀ ਖ਼ਬਰ »

ਪਾਵਰਕਾਮ ਨੇ ਪਰਾਲੀ ਨਾ ਸਾੜਨ ਸਬੰਧੀ ਕਿਸਾਨਾਂ ਨੂੰ ਜਾਗਰੂਕ ਕੀਤਾ

ਤਲਵੰਡੀ ਸਾਬੋ/ਸੀਂਗੋ ਮੰਡੀ, 11 ਅਕਤੂਬਰ (ਰਣਜੀਤ ਸਿੰਘ ਰਾਜੂ/ਲਕਵਿੰਦਰ ਸ਼ਰਮਾ/ਪਿ੍ੰਸ ਸੌਰਭ ਗਰਗ)-ਸਬ ਡਵੀਜ਼ਨ ਤਲਵੰਡੀ ਸਾਬੋ ਦੇ ਪਿੰਡ ਸੀਂਗੋ ਵਿਖੇ ਪਰਾਲੀ ਸਾੜਨ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ, ਜਿਸ ਵਿਚ ਪਾਵਰਕਾਮ ਤਲਵੰਡੀ ਸਾਬੋ ਦੇ ਐਸ. ਡੀ. ਓ. ਇੰਜ: ...

ਪੂਰੀ ਖ਼ਬਰ »

ਸੂਬਾ ਪੱਧਰ ਦੀ ਟੀਮ ਵਿਚ ਨਾਂਅ ਦਰਜ ਕਰਵਾਉਣ ਵਾਲੇ ਖਿਡਾਰੀਆਂ ਦਾ ਸਨਮਾਨ ਕੀਤਾ

ਭੁੱਚੋ ਮੰਡੀ, 11 ਅਕਤੂਬਰ (ਬਿੱਕਰ ਸਿੰਘ ਸਿੱਧੂ)-ਪਿਛਲੇ ਦਿਨੀਂ ਪਿੰਡ ਘੁੱਦਾ ਵਿਖੇ ਸਰਕਾਰੀ ਤੇ ਪ੍ਰਾਈਵੇਟ ਪ੍ਰਾਇਮਰੀ ਸਕੂਲਾਂ ਦੇ ਜ਼ਿਲ੍ਹਾ ਪੱਧਰ ਦੇ ਖੇਡ ਮੁਕਾਬਲਿਆਂ ਦੌਰਾਨ ਜਿੱਤਾਂ ਪ੍ਰਾਪਤ ਕਰਕੇ ਸੂਬਾ ਪੱਧਰੀ ਟੀਮ ਵਿਚ ਨਾਮ ਦਰਜ ਕਰਵਾਉਣ ਵਾਲੇ ਪਿੰਡ ...

ਪੂਰੀ ਖ਼ਬਰ »

ਅਧਿਆਪਕਾਂ ਦੀਆਂ ਜਬਰੀ ਬਦਲੀਆਂ ਕਰਨ ਵਿਰੁੱਧ ਪਿੰਡ ਡੂੰਮਵਾਲੀ ਵਿਖੇ ਕੱਢਿਆ ਵਿਸ਼ਾਲ ਰੋਸ ਮਾਰਚ

ਸੰਗਤ ਮੰਡੀ, 11 ਅਕਤੂਬਰ (ਸ਼ਾਮ ਸੁੰਦਰ ਜੋਸ਼ੀ)-ਅੱਜ ਪਿੰਡ ਡੂੰਮਵਾਲੀ ਦੇ ਸਰਕਾਰੀ ਮਿਡਲ ਸਕੂਲ ਵਿਚ ਤੈਨਾਤ 4 ਅਧਿਆਪਕਾਂ ਦੀਆਂ ਜ਼ਬਰੀ ਬਦਲੀਆਂ ਕਰਨ ਵਿਰੁੱਧ ਸਾਂਝਾ ਅਧਿਆਪਕ ਮੋਰਚਾ ਦੇ ਸੱਦੇ 'ਤੇ ਦਰਜਨਾਂ ਅਧਿਆਪਕਾਂ ਅਤੇ ਬੱਚਿਆਂ ਦੇ ਮਾਪਿਆਂ ਵਲੋਂ ਪੰਜਾਬ ਸਰਕਾਰ ...

ਪੂਰੀ ਖ਼ਬਰ »

ਨਗਰ ਪੰਚਾਇਤ ਪ੍ਰਧਾਨ ਮਾਨਸ਼ਾਹੀਆ ਤੇ ਬਲਾਕ ਪ੍ਰਧਾਨ ਭਾਗੀਵਾਂਦਰ ਨੇ ਤਲਵੰਡੀ ਸਾਬੋ ਵਿਖੇ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ

ਤਲਵੰਡੀ ਸਾਬੋ, 11 ਅਕਤੂਬਰ (ਰਵਜੋਤ ਸਿੰਘ ਰਾਹੀ)-ਅਨਾਜ ਮੰਡੀ ਤਲਵੰਡੀ ਸਾਬੋ ਵਿਚ ਅੱਜ ਝੋਨੇ ਦੀ ਖ਼ਰੀਦ ਸ਼ੁਰੂ ਕੀਤੀ ਗਈ | ਜਿਸ ਦੀ ਸ਼ੁਰੂਆਤ ਨਗਰ ਪੰਚਾਇਤ ਤਲਵੰਡੀ ਸਾਬੋ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਮਾਨਸ਼ਾਹੀਆ ਅਤੇ ਬਲਾਕ ਪ੍ਰਧਾਨ ਕਿ੍ਸ਼ਨ ਸਿੰਘ ਭਾਗੀਵਾਂਦਰ ...

ਪੂਰੀ ਖ਼ਬਰ »

ਪੰਜਾਬ ਸਰਕਾਰ ਦੇ ਫ਼ੈਸਲੇ ਿਖ਼ਲਾਫ਼ ਵਕੀਲਾਂ ਵਲੋਂ ਤੀਜੇ ਦਿਨ ਵੀ ਹੜਤਾਲ ਤੇ ਧਰਨਾ

ਤਲਵੰਡੀ ਸਾਬੋ, 11 ਅਕਤੂਬਰ (ਰਣਜੀਤ ਸਿੰਘ ਰਾਜੂ)-ਪੰਜਾਬ ਸਰਕਾਰ ਵਲੋਂ ਅਦਾਲਤੀ ਕੇਸਾਂ ਸਬੰਧੀ ਲਏ ਜਾ ਰਹੇ ਨਵੇਂ ਫ਼ੈਸਲੇ ਦਾ ਵਕੀਲ ਭਾਈਚਾਰੇ ਵਲੋਂ ਤਿੱਖਾ ਵਿਰੋਧ ਕੀਤਾ ਜਾ ਰਿਹਾ ਹੈ | ਬਾਰ ਐਸੋਸੀਏਸ਼ਨ ਤਲਵੰਡੀ ਸਾਬੋ ਦੇ ਸੱਦੇ ਤੇ ਅੱਜ ਤੀਜੇ ਦਿਨ ਤਹਿਸੀਲ ...

ਪੂਰੀ ਖ਼ਬਰ »

ਪਿੰਡ ਜੀਦਾ ਵਿਖੇ ਪਹਿਲਾ ਗਤਕਾ ਮੁਕਾਬਲਾ ਕਰਵਾਇਆ

ਗੋਨਿਆਣਾ, 11 ਅਕਤੂਬਰ (ਲਛਮਣ ਦਾਸ ਗਰਗ)-ਪਿੰਡ ਜੀਦਾ ਦੇ ਗੁਰਦੁਆਰਾ ਰੌਣਕਸਰ ਸਾਹਿਬ ਵਿਖੇ ਬੀਰ ਖ਼ਾਲਸਾ ਗਤਕਾ ਅਕੈਡਮੀ ਜੀਦਾ ਵਲੋਂ ਪਹਿਲਾ ਗਤਕਾ ਮੁਕਾਬਲਾ ਕਰਵਾਇਆ ਗਿਆ | ਜਿਸ ਵਿਚ ਬੀਰ ਖ਼ਾਲਸਾ ਦਲ ਸਿੱਖ ਆਰਟਸ ਅਕੈਡਮੀ ਜੀਦਾ, ਬਾਬਾ ਜੁਝਾਰ ਸਿੰਘ ਗਤਕਾ ਅਕੈਡਮੀ ...

ਪੂਰੀ ਖ਼ਬਰ »

ਅਕਾਲ ਯੂਨੀਵਰਸਿਟੀ ਵਿਚ ਇਨਡੋਰ ਖੇਡ ਮੁਕਾਬਲੇ ਕਰਵਾਏ

ਤਲਵੰਡੀ ਸਾਬੋ, 11 ਅਕਤੂਬਰ (ਰਵਜੋਤ ਸਿੰਘ ਰਾਹੀ)-ਸਥਾਨਕ ਅਕਾਲ ਯੂਨੀਵਰਸਿਟੀ ਵਿਖੇ ਇਕ ਰੋਜ਼ਾ ਇਨਡੋਰ ਖੇਡ ਮੁਕਾਬਲੇ ਕਰਵਾਏ ਗਏ | ਜਿਸ ਦਾ ਸੰਚਾਲਨ 'ਵਰਸਿਟੀ ਦੀ ਖੇਡ ਕਮੇਟੀ ਵਲੋਂ ਕੀਤਾ ਗਿਆ | ਖੇਡ ਮੁਕਾਬਲਿਆਂ ਦੇ ਉਦਘਾਟਨ ਦੀ ਰਸਮ ਯੂਨੀਵਰਸਿਟੀ ਦੇ ਵਾਈਸ ਚਾਂਸਲਰ ...

ਪੂਰੀ ਖ਼ਬਰ »

ਗੁਰੂ ਕਾਸ਼ੀ ਯੂਨੀਵਰਸਿਟੀ ਦੇ ਫਾਈਨ ਆਰਟ ਵਿਭਾਗ ਨੇ ਵਾਧੂ ਵਸਤਾਂ ਦੀ ਸੁਚੱਜੀ ਵਰਤੋਂ ਵਿਸ਼ੇ 'ਤੇ ਮੁਕਾਬਲੇ ਕਰਵਾਏ

ਤਲਵੰਡੀ ਸਾਬੋ, 11 ਅਕਤੂਬਰ (ਰਵਜੋਤ ਸਿੰਘ ਰਾਹੀ/ਰਣਜੀਤ ਸਿੰਘ ਰਾਜੂ)-ਗੁਰੂ ਕਾਸ਼ੀ ਯੂਨੀਵਰਸਿਟੀ ਦੇ ਫਾਈਨ ਆਰਟ ਵਿਭਾਗ ਵਲੋਂ ਘਰੇਲੂ ਵਾਧੂ ਵਸਤਾਂ ਦੀ ਸੁਚੱਜੀ ਵਰਤੋਂ ਦੇ ਵਿਸ਼ੇ 'ਤੇ ਮੁਕਾਬਲਿਆਂ ਦਾ ਪ੍ਰਬੰਧ ਕੀਤਾ ਗਿਆ | ਫਾਈਨ ਆਰਟ ਵਿਭਾਗ ਦੇ ਮੁਖੀ ਪ੍ਰੋ. ...

ਪੂਰੀ ਖ਼ਬਰ »

ਰਾਜਿੰਦਰਾ ਕਾਲਜ ਦੀਆਂ ਲੜਕੀਆਂ ਨੇ ਕਿ੍ਕਟ ਵਿਚ ਕਰਵਾਈ ਬੱਲੇ-ਬੱਲੇ

ਬਠਿੰਡਾ, 11 ਅਕਤੂਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਪੰਜਾਬੀ ਯੂਨੀਵਰਸਿਟੀ, ਪਟਿਆਲਾ ਵਲੋਂ ਕਰਵਾਏ ਗਏ ਅੰਤਰ ਕਾਲਜ ਕ੍ਰਿਕਟ ਮੁਕਾਬਲਿਆਂ ਵਿਚ ਸਰਕਾਰੀ ਰਾਜਿੰਦਰਾ ਕਾਲਜ ਦੀਆਂ ਲੜਕੀਆਂ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦੇ ਹੋਏ ਯੂਨੀਵਰਸਿਟੀ ਵਿਚੋਂ ਦੂਜਾ ਸਥਾਨ ...

ਪੂਰੀ ਖ਼ਬਰ »

ਜਲ ਸਪਲਾਈ ਵਰਕਰਾਂ ਨੇ ਖ਼ਾਲੀ ਥਾਲੀਆਂ ਖੜਕਾ ਕੇ ਕੱਢਿਆ ਰੋਸ ਮਾਰਚ

ਬਠਿੰਡਾ, 11 ਅਕਤੂਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰ ਯੂਨੀਅਨ ਜ਼ਿਲ੍ਹਾ ਬਠਿੰਡਾ ਦੇ ਬੈਨਰ ਹੇਠ ਸੰਘਰਸ਼ ਕਰ ਰਹੇ ਜਲ ਸਪਲਾਈ ਵਰਕਰਾਂ ਨੇ ਅੱਜ ਖ਼ਾਲੀ ਥਾਲੀਆਂ ਖੜਕਾ ਕੇ ਰੋਸ ਮਾਰਚ ਕੱਢਿਆ ਅਤੇ ਮਿੰਨੀ ਸਕੱਤਰੇਤ ਕੋਲ ...

ਪੂਰੀ ਖ਼ਬਰ »

ਗੋਲੇਵਾਲਾ ਦੇ ਰੇਲ ਗੱਡੀ ਨੁਮਾ ਸਰਕਾਰੀ ਪ੍ਰਾਇਮਰੀ ਸਕੂਲ ਦੀ ਇਮਾਰਤ ਦਾ ਉਦਘਾਟਨ

ਸੀਂਗੋ ਮੰਡੀ, 11 ਅਕਤੂਬਰ (ਲੱਕਵਿੰਦਰ ਸ਼ਰਮਾ)-ਪਿੰਡ ਗੋਲੇਵਾਲਾ ਦੇ ਰੇਲ ਗੱਡੀ ਨੁਮਾ ਸਰਕਾਰੀ ਪ੍ਰਾਇਮਰੀ ਸਕੂਲ ਦੀ ਇਮਾਰਤ ਦਾ ਉਦਘਾਟਨ ਬੀ.ਪੀ.ਈ.ਓ. ਜਗਜੀਤ ਸਿੰਘ ਚੀਮਾ ਨੇ ਕਰਕੇ ਬੱਚਿਆਂ ਦੇ ਸਪੁਰਦ ਕੀਤਾ ਹੈ | ਸਕੂਲ ਮੁਖੀ ਰਾਕੇਸ਼ ਕੁਮਾਰ ਤੇ ਮੈਡਮ ਅਮਨਦੀਪ ਕੌਰ ...

ਪੂਰੀ ਖ਼ਬਰ »

13 ਦੀ ਬਰਨਾਲਾ ਰੈਲੀ ਸਬੰਧੀ ਭਾਕਿਯੂ ਉਗਰਾਹਾਂ ਦੇ ਔਰਤ ਵਿੰਗ ਵਲੋਂ ਮੀਟਿੰਗਾਂ

ਚਾਉਕੇ, 11 ਅਕਤੂਬਰ (ਮਨਜੀਤ ਸਿੰਘ ਘੜੈਲੀ)-ਅੱਜ ਭਾਕਿਯੂ ਏਕਤਾ ਉਗਰਾਹਾਂ ਦੀ ਬਲਾਕ ਕਮੇਟੀ ਰਾਮਪੁਰਾ ਔਰਤ ਵਿੰਗ ਵਲੋਂ 13 ਅਕਤੂਬਰ ਨੂੰ ਪਰਾਲੀ ਦੇ ਮੁੱਦੇ ਤੇ ਬਰਨਾਲਾ ਵਿਖੇ ਕਰਵਾਈ ਜਾ ਰਹੀ ਰੈਲੀ ਦੀਆਂ ਤਿਆਰੀਆਂ ਸਬੰਧੀ ਬਲਾਕ ਰਾਮਪੁਰਾ ਦੇ ਪਿੰਡਾਂ 'ਚ ਔਰਤ ਵਿੰਗ ਦੀ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਦੀ ਜ਼ਿਲ੍ਹਾ ਪੱਧਰੀ ਸਕੂਲ ਅਥਲੈਟਿਕ ਮੀਟ ਸ਼ੁਰੂ

ਬਠਿੰਡਾ, 11 ਅਕਤੂਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਅੱਜ ਸਿੱਖਿਆ ਵਿਭਾਗ ਦੀ ਤਿੰਨ ਦਿਨਾਂ ਜ਼ਿਲ੍ਹਾ ਸਕੂਲ ਅਥਲੈਟਿਕ ਮੀਟ (ਅੰਡਰ-14,17,19 ਸਾਲ ਲੜਕੇ-ਲੜਕੀਆਂ) ਸ਼ੁਰੂ ਹੋ ਗਈ ਹੈ | ਅਥਲੈਟਿਕ ਮੀਟ ਦਾ ਉਦਘਾਟਨ ਸਥਾਨਕ ਬਹੁ-ਮੰਤਵੀ ਖੇਡ ਸਟੇਡੀਅਮ ਵਿਖੇ ਗੁਰਪ੍ਰੀਤ ਸਿੰਘ ...

ਪੂਰੀ ਖ਼ਬਰ »

ਮਨੁੱਖੀ ਅਧਿਕਾਰ ਟੀਮ ਨੇ ਮੀਂਹ ਕਾਰਨ ਪ੍ਰਭਾਵਿਤ ਹੋਏ ਘਰਾਂ ਦਾ ਲਿਆ ਜਾਇਜ਼ਾ

ਮਹਿਰਾਜ, 11 ਅਕਤੂਬਰ (ਸੁਖਪਾਲ ਮਹਿਰਾਜ)-ਮਨੁੱਖੀ ਅਧਿਕਾਰ ਸੰਗਠਨ ਐਕਸ਼ਨ ਕਮੇਟੀ ਵਲੋਂ ਪਿਛਲੇ ਦਿਨਾਂ ਵਿਚ ਹੋਈ ਭਾਰੀ ਬਾਰਿਸ਼ ਕਾਰਨ ਇਕ ਦਰਜਨ ਤੋਂ ਵੱਧ ਮਕਾਨਾਂ 'ਚ ਤਰੇੜਾਂ ਆ ਗਈਆਂ ਸਨ ਦਾ ਜਾਇਜ਼ਾ ਲੈਣ ਲਈ ਪਹੁੰਚੇ | ਪੀੜ੍ਹਤ ਪਰਿਵਾਰਾਂ ਨਾਲ ਗੱਲਬਾਤ ਕਰਨ ਉਪਰੰਤ ...

ਪੂਰੀ ਖ਼ਬਰ »

ਭਾਕਿਯੂ ਏਕਤਾ (ਸਿੱਧੂਪੁਰ) ਦੀ ਮੀਟਿੰਗ ਦੌਰਾਨ ਕੋਰੇਆਣਾ ਇਕਾਈ ਦੀ ਚੋਣ

ਸੀਂਗੋ ਮੰਡੀ/ਤਲਵੰਡੀ ਸਾਬੋ, 11 ਅਕਤੂਬਰ (ਪਿ੍ੰਸ ਸੌਰਭ ਗਰਗ/ਲਕਵਿੰਦਰ ਸ਼ਰਮਾ/ਰਣਜੀਤ ਸਿੰਘ ਰਾਜੂ)- ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਦੀ ਇਕ ਜ਼ਰੂਰੀ ਮੀਟਿੰਗ ਬਲਾਕ ਪ੍ਰਧਾਨ ਗੰਗਾ ਸਿੰਘ ਚੱਠੇਵਾਲਾ ਦੀ ਪ੍ਰਧਾਨਗੀ ਹੇਠ ਪਿੰਡ ਕੌਰੇਆਣਾ ਦੀ ਦਾਨਾ ਮੰਡੀ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ 'ਚ ਰਾਜਗੜ੍ਹ ਸਕੂਲ ਦੇ ਖਿਡਾਰੀ ਚਮਕੇ

ਭਾਈਰੂਪਾ, 11 ਅਕਤੂਬਰ (ਵਰਿੰਦਰ ਲੱਕੀ)-ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ 'ਚ ਰਾਜਗੜ੍ਹ ਪ੍ਰਾਇਮਰੀ ਸਕੂਲ ਦੇ ਬੱਚਿਆਂ ਨੇ ਆਪਣੀ ਚਮਕ ਬਿਖੇਰੀ ਹੈ | ਜਾਣਕਾਰੀ ਦਿੰਦੇ ਹੋਏ ਸਕੂਲ ਦੇ ਮੁੱਖ ਅਧਿਆਪਕ ਸੁਰਜੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਪੱਧਰੀ ਪ੍ਰਾਇਮਰੀ ...

ਪੂਰੀ ਖ਼ਬਰ »

ਪਰਾਲੀ ਦੇ ਮਸਲੇ 'ਤੇ ਨੋਡਲ ਅਫ਼ਸਰ ਨੇ ਕਿਸਾਨਾਂ ਨਾਲ ਕੀਤੀ ਮੀਟਿੰਗ

ਮੌੜ ਮੰਡੀ, 11 ਅਕਤੂਬਰ (ਗੁਰਜੀਤ ਸਿੰਘ ਕਮਾਲੂ)-ਸਰਕਾਰ ਵਲੋਂ ਝੋਨੇ ਦੀ ਪਰਾਲੀ ਨੂੰ ਅੱਗ ਨਾਲ ਲਾਉਣ ਲਈ ਕਿਸਾਨਾਂ ਨੂੰ ਜਾਗਰਿਤ ਕਰਨ ਦੇ ਮੰਤਵ ਨਾਲ ਸਰਕਾਰ ਵਲੋਂ ਨੋਡਲ ਅਫ਼ਸਰ ਨਿਯੁਕਤ ਕੀਤੇ ਗਏ ਹਨ | ਮੌੜ ਇਲਾਕੇ ਲਈ ਇੰਜੀ: ਨਵਨੀਤ ਕੁਮਾਰ ਐਸ.ਡੀ.ਓ ਸ਼ਹਿਰੀ ਨੂੰ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਹਰ ਫ਼ਰੰਟ 'ਤੇ ਫੇਲ੍ਹ ਸਾਬਤ ਹੋਈ-ਗੁਰਵਿੰਦਰ ਭਗਤਾਬੀ

ਭਾਈਰੂਪਾ, 11 ਅਕਤੂਬਰ (ਵਰਿੰਦਰ ਲੱਕੀ)-ਬੀ. ਜੇ. ਪੀ. ਮੰਡਲ ਭਾਈਰੂਪਾ ਦੀ ਮੀਟਿੰਗ ਮੰਡਲ ਪ੍ਰਧਾਨ ਇੰਦਰਜੀਤ ਸਿੰਘ ਭਾਈਰੂਪਾ ਦੀ ਅਗਵਾਈ ਹੇਠ ਸਥਾਨਕ ਕਸਬੇ ਵਿਖੇ ਹੋਈ, ਜਿਸ 'ਚ ਪਾਰਟੀ ਦੇ ਜ਼ਿਲ੍ਹਾ ਬਠਿੰਡਾ ਦੇ ਪ੍ਰਧਾਨ (ਦਿਹਾਤੀ) ਗੁਰਵਿੰਦਰ ਸਿੰਘ ਭਗਤਾ ਉਚੇਚੇ ਤੌਰ ...

ਪੂਰੀ ਖ਼ਬਰ »

ਗੁਰੂ ਹਰਿਗੋਬਿੰਦ ਕਾਨਵੈਂਟ ਸਕੂਲ ਵਿਖੇ ਕੰਨਿਆ ਦਿਵਸ ਮਨਾਇਆ

ਨਥਾਣਾ, 11 ਅਕਤੂਬਰ (ਗੁਰਦਰਸ਼ਨ ਲੁੱਧੜ)-ਸ਼੍ਰੀ ਗੁਰੂ ਹਰਗੋਬਿੰਦ ਕਾਨਵੈਂਟ ਸਕੂਲ ਨਥਾਣਾ ਵਿਖੇ ਇਕ ਸਮਾਗਮ ਰਚਾਕੇ ਕੰਨਿਆ ਦਿਵਸ ਮਨਾਇਆ ਗਿਆ | ਸਕੂਲ ਦੇ ਪਿ੍ੰਸੀਪਲ ਸ਼੍ਰੀਮਤੀ ਜੋਤੀ ਸ਼ਰਮਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਦੇ ਸਮੇਂ ਵਿਚ ਲੜਕੀਆਂ ਕਿਸੇ ਵੀ ...

ਪੂਰੀ ਖ਼ਬਰ »

ਰਾਸ਼ਟਰੀ ਖੇਤੀਬਾੜੀ ਤੇ ਪੇਂਡੂ ਵਿਕਾਸ ਬੈਂਕ (ਨਬਾਰਡ) ਵਲੋਂ ਪਰਾਲੀ ਸੁਰੱਖਿਆ ਅਭਿਆਨ ਤਹਿਤ ਬਲਾਕ ਪੱਧਰੀ ਮੀਟਿੰਗ

ਬਠਿੰਡਾ, 11 ਅਕਤੂਬਰ (ਕੰਵਲਜੀਤ ਸਿੰਘ ਸਿੱਧੂ)-ਰਾਸ਼ਟਰੀ ਖੇਤੀਬਾੜੀ ਅਤੇ ਪੇਂਡੂ ਵਿਕਾਸ ਬੈਂਕ ਨੇ ਅਭਿਵਿਅਕਤੀ ਫਾਊਾਡੇਸ਼ਨ ਦੇ ਸਹਿਯੋਗ ਨਾਲ ਬਠਿੰਡਾ ਵਿਚ ਪਰਾਲੀ ਸੁਰੱਖਿਆ ਅਭਿਆਨ 2018 ਤਹਿਤ ਬਲਾਕ ਪੱਧਰੀ ਮੀਟਿੰਗ ਕੀਤੀ | ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ...

ਪੂਰੀ ਖ਼ਬਰ »

ਡੀ.ਏ.ਵੀ ਸਕੂਲ ਰਾਮਾਂ ਦੇ ਬਾਸਕਟਬਾਲ ਖਿਡਾਰੀਆਂ ਨੇ ਅੰਤਰ ਜ਼ੋਨ ਮੁਕਾਬਲਿਆਂ 'ਚ ਪਹਿਲਾ ਸਥਾਨ ਪ੍ਰਾਪਤ ਕੀਤਾ

ਰਾਮਾਂ ਮੰਡੀ, 11 ਅਕਤੂਬਰ (ਅਮਰਜੀਤ ਸਿੰਘ ਲਹਿਰੀ)-ਸਥਾਨਕ ਬੰਗੀ ਰੋਡ 'ਤੇ ਸਥਿਤ ਆਰ.ਐਮ.ਡੀ.ਏ.ਵੀ ਪਬਲਿਕ ਸਕੂਲ ਦੇ ਬਾਸਕਟਬਾਲ ਖਿਡਾਰੀਆਂ ਨੇ ਅੰਤਰ ਜ਼ੋਨ ਪੱਧਰੀ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਪਹਿਲਾ ਸਥਾਨ ਪ੍ਰਾਪਤ ਕਰਕੇ ਅਤੇ ਨਾਲ ਹੀ ਇਸ ਸਕੂਲ ...

ਪੂਰੀ ਖ਼ਬਰ »

ਐਮ. ਬੀ. ਏ. ਪਹਿਲਾ ਸਮੈਸਟਰ ਦੇ ਵਿਦਿਆਰਥੀਆਂ ਵਲੋਂ ਕੋਕਾ ਕੋਲਾ ਕੰਪਨੀ ਦੇ ਅੰਮਿ੍ਤਸਰ ਤੇ ਲੁਧਿਆਣਾ ਪਲਾਂਟ ਦਾ ਉਦਯੋਗਿਕ ਦੌਰਾ

ਬਠਿੰਡਾ, 11 ਅਕਤੂਬਰ (ਕੰਵਲਜੀਤ ਸਿੰਘ ਸਿੱਧੂ)-ਬਾਬਾ ਫ਼ਰੀਦ ਕਾਲਜ ਆਫ਼ ਮੈਨੇਜਮੈਂਟ ਐਾਡ ਟੈਕਨਾਲੋਜੀ ਵੱਲੋਂ ਸਮੇਂ ਸਮੇਂ 'ਤੇ ਵਿਦਿਆਰਥੀਆਂ ਲਈ ਉਦਯੋਗਿਕ ਦੌਰਿਆਂ ਦਾ ਪ੍ਰਬੰਧ ਕੀਤਾ ਜਾਂਦਾ ਹੈ ਤਾਂ ਜੋ ਉਹ ਕਾਰਪੋਰੇਟ ਜਗਤ ਬਾਰੇ ਅਨੁਭਵ ਹਾਸਲ ਕਰ ਸਕਣ ਅਤੇ ਆਪਣੇ ...

ਪੂਰੀ ਖ਼ਬਰ »

ਸਰਕਾਰੀ ਪੋਲੀਟੈਕਨਿਕ ਕਾਲਜ ਵਲੋੋਂ ਤੰਦਰੁਸਤ ਪੰਜਾਬ ਤਹਿਤ ਕਰਵਾਇਆ ਕੁਲਾਜ਼ ਮੁਕਾਬਲਾ

ਬਠਿੰਡਾ, 11 ਅਕਤੂਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਸਰਕਾਰੀ ਪੌਲੀਟੈਕਨਿਕ ਕਾਲਜ, ਬਠਿੰਡਾ ਵਿਖੇ ਗਠਿਤ ਸਿਹਤ ਕਲੱਬ ਵਲੋਂ ਤੰਦਰੁਸਤ ਪੰਜਾਬ ਮਿਸ਼ਨ ਤਹਿਤ ਕੁਲਾਜ਼ ਮੇਕਿੰਗ (ਕਾਗਜ਼-ਕੱਪੜੇ ਦੇ ਟੁਕੜਿਆਂ ਦੇ ਚਿੱਤਰ ਬਨਾਉਣ ਦੀ ਕਲਾ) ਮੁਕਾਬਲੇ ਕਰਵਾਏ ਗਏ | ...

ਪੂਰੀ ਖ਼ਬਰ »

ਨਰਮੇ ਦੀ ਸਿੱਧੀ ਖ਼ਰੀਦ ਸੀ. ਸੀ. ਆਈ. ਲਈ ਬਣੀ ਗਲੇ ਦੀ ਹੱਡੀ

ਬਠਿੰਡਾ, 11 ਅਕਤੂਬਰ (ਕੰਵਲਜੀਤ ਸਿੰਘ ਸਿੱਧੂ)-ਕਾਟਨ ਕਾਰਪੋਰੇਸ਼ਨ ਆਫ਼ ਇੰਡੀਆ ਸੀ.ਸੀ.ਆਈ ਵਲੋਂ ਕੇਂਦਰ ਸਰਕਾਰ ਦੀਆਂ ਹਦਾਇਤਾਂ 'ਤੇ ਕਿਸਾਨਾਂ ਤੋਂ ਫ਼ਸਲ ਦੀ ਸਿੱਧੀ ਖ਼ਰੀਦ ਕਰਨ ਦਾ ਅਮਲ ਵੱਖ-ਵੱਖ ਕਾਰਨਾਂ ਕਰਕੇ ਸਿਰੇ ਚੜ੍ਹਦਾ ਦਿਖਾਈ ਨਹੀਂ ਦੇ ਰਿਹਾ ਹੈ | ...

ਪੂਰੀ ਖ਼ਬਰ »

ਨਥਾਣਾ ਤੋਂ ਵਿਭਾਗੀ ਦਫ਼ਤਰ ਚੁੱਕਣ ਦਾ ਇਲਾਕੇ ਦੇ ਲੋਕਾਂ ਵਿਚ ਸਖ਼ਤ ਰੋਸ

ਨਥਾਣਾ, 11 ਅਕਤੂਬਰ (ਗੁਰਦਰਸ਼ਨ ਲੁੱਧੜ)-ਅੰਗਰੇਜ਼ੀ ਰਾਜ ਸਮੇਂ ਇਤਿਹਾਸਕ ਮਹੱਤਤਾ ਰੱਖਣ ਵਾਲਾ ਪੁਰਾਤਨ ਕਸਬਾ ਨਥਾਣਾ ਫ਼ਿਰੋਜ਼ਪੁਰ ਜ਼ਿਲ੍ਹੇ ਦਾ ਹਿੱਸਾ ਹੋਣ ਕਰਕੇ ਇਥੇ ਉਪ ਮੰਡਲ ਵਾਲੀਆਂ ਸਾਰੀਆਂ ਸਹੂਲਤਾਂ ਰੱਖਦਾ ਸੀ ਜਿਵੇਂ ਕਿ ਸੰਨ 1893 ਵਿਚ ਸਬ-ਤਹਿਸੀਲ, ਉਸੇ ...

ਪੂਰੀ ਖ਼ਬਰ »

ਢਿੱਲਵਾਂ ਦੀ ਟੀਮ ਨੇ ਜਿੱਤਿਆ ਜੈ ਸਿੰਘ ਵਾਲਾ ਕ੍ਰਿਕਟ ਟੂਰਨਾਮੈਂਟ ਦਾ ਪਹਿਲਾ ਇਨਾਮ

ਸੰਗਤ ਮੰਡੀ, 11 ਅਕਤੂਬਰ (ਅੰਮਿ੍ਤਪਾਲ ਸ਼ਰਮਾ)-ਸੰਗਤ ਮੰਡੀ ਨੇੜਲੇ ਪਿੰਡ ਜੈ ਸਿੰਘ ਵਾਲਾ ਵਿਖੇ ਸ਼ਹੀਦ ਬਾਬਾ ਜੀਵਨ ਸਿੰਘ ਜੀ ਸਪੋਰਟਸ ਕਲੱਬ ਵੱਲੋ ਪੰਜ ਰੋਜ਼ਾ ਕ੍ਰਿਕਟ ਟੂਰਨਾਮੈਂਟ ਕਰਵਾਇਆ ਗਿਆ | ਇਸ ਟੂਰਨਾਮੈਂਟ ਵਿਚ ਪੰਜਾਬ ਭਰ ਤੋਂ 80 ਦੇ ਕਰੀਬ ਟੀਮਾਂ ਨੇ ਭਾਗ ...

ਪੂਰੀ ਖ਼ਬਰ »

ਗਾਇਕ ਹੈਪੀ ਸਿੱਧੂ ਦੀ ਯਾਦ 'ਚ ਲੱਗਿਆ ਪਿੰਡ ਨੌਰੰਗ 'ਚ ਖ਼ੂਨਦਾਨ ਕੈਂਪ

ਕਾਲਾਂਵਾਲੀ, 11 ਅਕਤੂਬਰ (ਭੁਪਿੰਦਰ ਪੰਨੀਵਾਲੀਆ)-ਖੇਤਰ ਦੇ ਪਿੰਡ ਨੌਰੰਗ ਵਿਚ ਸਵ. ਨੌਜਵਾਨ ਗਾਇਕ ਤੇ ਲੇਖਕ ਵਰਿੰਦਰ ਸਿੰਘ ਉਰਫ਼ ਹੈਪੀ ਸਿੱਧੂ ਦੀ ਯਾਦ ਵਿਚ ਪਿੰਡ ਦੇ ਨੌਜਵਾਨਾਂ ਨੇ ਡੇਰਾ ਬਾਬਾ ਭਾਨੀ ਗਿਰੀ ਵਿਖੇ ਡਾ. ਆਰ. ਐਮ. ਅਰੋੜਾ ਦੀ ਦੇਖਰੇਖ 'ਚ ਸ਼ਿਵ ਸ਼ਕਤੀ ...

ਪੂਰੀ ਖ਼ਬਰ »

ਸੱਤਾਧਾਰੀ ਪਾਰਟੀਆਂ ਨੇ ਦਲਿਤਾਂ ਤੇ ਗ਼ਰੀਬਾਂ ਨੂੰ ਵੋਟ ਬੈਂਕ ਦੇ ਤੌਰ 'ਤੇ ਵਰਤਿਆ- ਸਮਾਉਂ

ਬੋਹਾ, 11 ਅਕਤੂਬਰ (ਸਲੋਚਨਤਾ ਤਾਂਗੜੀ)-ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਸੂਬਾ ਪ੍ਰਧਾਨ ਕਾ: ਭਗਵੰਤ ਸਿੰਘ ਸਮਾਉਂ ਨੇ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਵਿਚ ਸੱਤਾ 'ਤੇ ਕਾਬਜ਼ ਰਹੀਆਂ ਰਾਜਸੀ ਪਾਰਟੀਆਂ ਨੇ ਹਮੇਸ਼ਾ ਦਲਿਤ ਵਰਗਾਂ ਤੇ ਗ਼ਰੀਬ ਲੋਕਾਂ ਨੂੰ ਕੇਵਲ ਤੇ ...

ਪੂਰੀ ਖ਼ਬਰ »

ਕੇਂਦਰ ਸਰਕਾਰ ਵਲੋਂ ਫ਼ਸਲਾਂ ਦੀ ਸਿੱਧੀ ਖ਼ਰੀਦ ਦੇ ਫ਼ੈਸਲੇ ਵਿਰੁੱਧ ਆੜ੍ਹਤੀਆਂ ਵਲੋਂ ਰੋਸ ਪ੍ਰਦਰਸ਼ਨ

ਰਾਮਾਂ ਮੰਡੀ, 11 ਅਕਤੂਬਰ (ਤਰਸੇਮ ਸਿੰਗਲਾ)-ਕੇਂਦਰ ਸਰਕਾਰ ਵਲੋਂ ਸਰਕਾਰੀ ਖ਼ਰੀਦ ਏਜੰਸੀ ਸੀਸੀਆਈ ਵਲੋਂ ਕਿਸਾਨਾਂ ਦੀਆਂ ਜਿਨਸਾਂ ਦੀ ਸਿੱਧੀ ਖ਼ਰੀਦ ਅਤੇ ਅਦਾਇਗੀ ਦੇ ਲਏ ਗਏ ਫ਼ੈਸਲੇ ਦੇ ਰੋਸ ਵਜੋਂ ਅੱਜ ਰਾਮਾਂ ਮੰਡੀ ਦੇ ਆੜ੍ਹਤੀਆਂ ਨੇ ਕੇਂਦਰ ਸਰਕਾਰ ਿਖ਼ਲਾਫ਼ ...

ਪੂਰੀ ਖ਼ਬਰ »

ਤੁੰਗਵਾਲੀ ਵਿਚੋਂ 20 ਲੀਟਰ ਨਾਜਾਇਜ਼ ਸ਼ਰਾਬ ਅਤੇ 160 ਲੀਟਰ ਲਾਹਣ ਬਰਾਮਦ

ਬਠਿੰਡਾ ਛਾਉਣੀ, 11 ਅਕਤੂਬਰ (ਪਰਵਿੰਦਰ ਸਿੰਘ ਜੌੜਾ)-ਤੁੰਗਵਾਲੀ ਪਿੰਡ ਵਿਚੋਂ ਦੋ ਵੱਖ-ਵੱਖ ਮਾਮਲਿਆਂ ਵਿਚ 20 ਲੀਟਰ ਨਜਾਇਜ਼ ਸ਼ਰਾਬ ਅਤੇ 160 ਲੀਟਰ ਲਾਹਣ (ਕੱਚੀ ਸ਼ਰਾਬ) ਬਰਾਮਦ ਹੋਈ ਹੈ | ਮੁਖ਼ਬਰੀ ਦੇ ਆਧਾਰ 'ਤੇ ਬਠਿੰਡਾ ਪੁਲਿਸ ਨੇ ਤੁੰਗਵਾਲੀ ਵਾਸੀ ਸੰਦੀਪ ਸਿੰਘ ...

ਪੂਰੀ ਖ਼ਬਰ »

ਦੋ ਮਾਮਲਿਆਂ ਵਿਚ 214 ਬੋਤਲਾਂ ਸ਼ਰਾਬ ਸਮੇਤ ਦੋ ਲੋਕਾਂ ਨੂੰ ਪੁਲਿਸ ਨੇ ਕੀਤਾ ਕਾਬੂ, ਇਕ ਗਿ੍ਫ਼ਤ ਵਿਚੋਂ ਬਾਹਰ

ਤਲਵੰਡੀ ਸਾਬੋ, 11 ਅਕਤੂਬਰ (ਰਣਜੀਤ ਸਿੰਘ ਰਾਜੂ)-ਪੰਜਾਬ ਪੁਲਿਸ ਵਲੋਂ ਬੀਤੇ ਸਮੇਂ ਤੋਂ ਨਸ਼ਾ ਤਸਕਰਾਂ ਿਖ਼ਲਾਫ਼ ਚਲਾਈ ਮੁਹਿੰਮ ਤਹਿਤ ਸੀ.ਆਈ.ਏ ਸਟਾਫ਼ 01 ਅਤੇ ਸੀ.ਆਈ.ਏ ਸਟਾਫ਼ 02 ਨੇ ਦੋ ਵੱਖ-ਵੱਖ ਮਾਮਲਿਆਂ ਵਿਚ ਦੋ ਲੋਕਾਂ ਨੂੰ ਕਰੀਬ 214 ਬੋਤਲਾਂ ਹਰਿਆਣਾ ਸ਼ਰਾਬ ਸਮੇਤ ...

ਪੂਰੀ ਖ਼ਬਰ »

ਪੰਘੂੜੇ 'ਚ ਆਈ ਬੱਚੀ ਨੂੰ ਜ਼ਿਲ੍ਹਾ ਪ੍ਰਸ਼ਾਸਨ ਨੇ ਕੀਤਾ ਮੁਹਾਲੀ ਸ਼ਿਫ਼ਟ

ਬਠਿੰਡਾ, 11 ਅਕਤੂਬਰ (ਸੁਖਵਿੰਦਰ ਸਿੰਘ ਸੁੱਖਾ)-ਬੀਤੇ ਐਤਵਾਰ ਨੂੰ ਪੰਘੂੜੇ 'ਚ ਆਈ ਇਕ 4 ਸਾਲ ਦੀ ਬੱਚੀ ਨੂੰ ਅੱਜ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਚਿਲਡਰਨ ਹੋਮ ਪ੍ਰਭ ਆਸਰਾ ਮੁਹਾਲੀ ਵਿਖੇ ਸ਼ਿਫ਼ਟ ਕੀਤਾ ਗਿਆ ਹੈ | ਬੱਚੀ ਜਦੋਂ ਪੰਘੂੜੇ 'ਚ ਆਈ ਸੀ ਤਾਂ ਉਸ ਸਮੇਂ ਬਿਮਾਰ ਸੀ | ...

ਪੂਰੀ ਖ਼ਬਰ »

ਸੜਕ ਹਾਦਸੇ ਵਿਚ ਮੋਟਰਸਾਈਕਲ ਸਵਾਰ 2 ਨੌਜਵਾਨਾਂ ਦੀ ਮੌਤ

ਸੰਗਤ ਮੰਡੀ, 11 ਅਕਤੂਬਰ (ਸ਼ਾਮ ਸੁੰਦਰ ਜੋਸ਼ੀ/ਰੁਪਿੰਦਰਜੀਤ ਸਿੰਘ)-ਨਜ਼ਦੀਕੀ ਪਿੰਡ ਪੱਕਾ ਕਲਾਂ ਵਿਖੇ ਅੱਜ ਦੇਰ ਸ਼ਾਮ ਕਿਸੇ ਅਣਪਛਾਤੇ ਵਾਹਨ ਦੀ ਟੱਕਰ ਨਾਲ ਮੋਟਰ ਸਾਈਕਲ ਸਵਾਰ 2 ਨੌਜਵਾਨਾਂ ਦੀ ਮੌਤ ਹੋ ਗਈ ਹੈ | ਮਿ੍ਤਕ ਨੌਜਵਾਨਾਂ ਦੀ ਪਹਿਚਾਣ ਅਵਤਾਰ ਸਿੰਘ ਉਰਫ਼ ...

ਪੂਰੀ ਖ਼ਬਰ »

ਪਾਣੀ ਦੀ ਵਾਰੀ ਦੇ ਝਗੜੇ ਦੀ ਰੰਜਸ਼ ਦੇ ਚਲਦਿਆਂ ਦਾੜ੍ਹੀ ਨੂੰ ਹੱਥ ਪਾਇਆ, ਮੁਕੱਦਮਾ ਦਰਜ

ਸੰਗਤ ਮੰਡੀ, 11 ਅਕਤੂਬਰ (ਸ਼ਾਮ ਸੁੰਦਰ ਜੋਸ਼ੀ/ਰੁਪਿੰਦਰਜੀਤ ਸਿੰਘ)-ਪਿੰਡ ਨੰਦਗੜ੍ਹ ਵਿਖੇ ਪਾਣੀ ਦੀ ਵਾਰੀ ਦੇ ਝਗੜੇ ਦੀ ਰੰਜਸ਼ ਦੇ ਚਲਦਿਆਂ ਲੜਾਈ ਝਗੜੇ ਦੌਰਾਨ ਦਾੜ੍ਹੀ ਨੂੰ ਹੱਥ ਪਾਉਣ ਸਬੰਧੀ ਮਾਮਲਾ ਸਾਹਮਣੇ ਆਇਆ ਹੈ | ਥਾਣਾ ਨੰਦਗੜ੍ਹ ਵਿਖੇ ਤੈਨਾਤ ਐਸ.ਆਈ. ਮੇਜਰ ...

ਪੂਰੀ ਖ਼ਬਰ »

ਜੇਲ੍ਹ ਵਿਚ ਕੈਦੀ ਦੀ ਗੁਰਗਾਬੀ ਵਿਚੋਂ 50 ਗ੍ਰਾਮ ਚਿੱਟਾ ਤੇ ਭੂਰਾ ਨਸ਼ੀਲਾ ਪਾਊਡਰ ਬਰਾਮਦ

ਬਠਿੰਡਾ ਛਾਉਣੀ, 11 ਅਕਤੂਬਰ (ਪਰਵਿੰਦਰ ਸਿੰਘ ਜੌੜਾ)-ਕੇਂਦਰੀ ਜੇਲ੍ਹ ਬਠਿੰਡਾ ਵਿਖੇ ਕੈਦੀ ਦੀ ਗੁਰਗਾਬੀ ਵਿਚੋਂ 50 ਗ੍ਰਾਮ ਚਿੱਟਾ ਤੇ ਭੂਰਾ ਪਾਊਡਰ ਬਰਾਮਦ ਹੋਇਆ ਹੈ | ਜਾਣਕਾਰੀ ਅਨੁਸਾਰ ਕੈਦੀ ਸਵਿੰਦਰ ਸਿੰਘ ਪੁੱਤਰ ਸਵਰਨ ਸਿੰਘ ਵਾਸੀ ਸੰਤ ਨਗਰ ਰਣੀਆਂ ਜ਼ਿਲ੍ਹਾ ...

ਪੂਰੀ ਖ਼ਬਰ »

ਕੰਬਾਈਨ ਚਾਲਕ ਦੀ ਖੂਹ ਵਾਲੇ ਬੋਰ 'ਚ ਡਿਗਣ ਨਾਲ ਮੌਤ

ਰਾਮਾਂ ਮੰਡੀ, 11 ਅਕਤੂਬਰ (ਤਰਸੇਮ ਸਿੰਗਲਾ)-ਇਕ ਕੰਬਾਈਨ ਚਾਲਕ ਦੀ ਅੱਜ ਅਚਾਨਕ ਖੂਹ ਵਾਲੇ ਬੋਰ 'ਚ ਡਿੱਗਣ ਨਾਲ ਮੌਤ ਹੋ ਜਾਣ ਦਾ ਸਮਾਚਾਰ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਕੰਬਾਈਨ ਚਾਲਕ ਮਲਕੀਤ ਸਿੰਘ (40) ਪੁੱਤਰ ਨਾਜ਼ਰ ਸਿੰਘ ਵਾਸੀ ਪਿੰਡ ਚੁੱਘਾ ਜ਼ਿਲ੍ਹਾ ਬਰਨਾਲਾ ...

ਪੂਰੀ ਖ਼ਬਰ »

ਕਿਸਾਨਾਂ ਵਲੋਂ ਸਲਫ਼ਰ ਦਾ ਨਿਕਾਸ ਕਰਨ ਵਾਲਾ ਪਾਬੰਦੀਸ਼ੁਦਾ ਪੈਟ-ਕੋਕ ਵਰਤਣ ਵਾਲੀਆਂ ਸਨਅਤਾਂ ਿਖ਼ਲਾਫ਼ ਕਾਰਵਾਈ ਦੀ ਮੰਗ

ਬਠਿੰਡਾ ਛਾਉਣੀ, 11 ਅਕਤੂਬਰ (ਪਰਵਿੰਦਰ ਸਿੰਘ ਜੌੜਾ)-ਝੋਨੇ ਦੀ ਪਰਾਲੀ ਸਾੜਨ ਦੇ ਮਸਲੇ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਵਲੋਂ ਪਿੰਡ ਭੁੱਚੋ ਖ਼ੁਰਦ ਵਿਖੇ ਕੀਤੀ ਗਈ ਰੈਲੀ ਦੌਰਾਨ ਸਰਕਾਰ ਤੋਂ ਮੰਗ ਕੀਤੀ ਗਈ ਕਿ ਪਰਾਲੀ ਨੂੰ ਸਾੜਨ ਤੋਂ ਬਿਨਾਂ ਇਸ ਦਾ ...

ਪੂਰੀ ਖ਼ਬਰ »

ਨਾਬਾਲਗਾ ਨੂੰ ਛੁਪਾਉਣ ਦੇ ਜੁਰਮ ਤਹਿਤ-ਤਿੰਨ ਵਿਰੁੱਧ ਮਾਮਲਾ ਦਰਜ

ਗੋਨਿਆਣਾ, 11 ਅਕਤੂਬਰ (ਲਛਮਣ ਦਾਸ ਗਰਗ, ਬਰਾੜ ਆਰ. ਸਿੰਘ)-ਥਾਣਾ ਨੇਹੀਂਆਂ ਵਾਲਾ ਅਧੀਨ ਪੈਂਦੇ ਪਿੰਡ ਭੋਖੜਾ ਦੀ ਇਕ ਨਾਬਾਲਿਗਾ ਲੜਕੀ ਨੂੰ ਲੁਕਾਉਣ ਛੁਪਾਉਣ ਦੇ ਜ਼ੁਰਮ ਤਹਿਤ ਪੁਲਿਸ ਨੇ ਪਤੀ ਪਤਨੀ ਸਮੇਤ ਤਿੰਨ ਖਿਲਾਫ਼ ਮਾਮਲਾ ਦਰਜ ਕੀਤਾ ਹੈ | ਅਜੈ ਸਾਹਨੀ ਪੁੱਤਰ ...

ਪੂਰੀ ਖ਼ਬਰ »

ਸੰਗਰੂਰ ਪੁਲਿਸ ਵਲੋਂ ਭਾਰਤੀ ਸਟੇਟ ਬੈਂਕ ਮਹਿਰਾਜ ਵਿਖੇ ਅਚਾਨਕ ਛਾਪਾ-ਗੁਆਂਢੀ ਦੇ ਮਕਾਨ ਦੀ ਕੀਤੀ ਫਰੋਲਾ ਫਰਾਲੀ

ਮਹਿਰਾਜ, 11 ਅਕਤੂਬਰ (ਸੁਖਪਾਲ ਮਹਿਰਾਜ)-ਕਸਬਾ ਮਹਿਰਾਜ ਵਿਖੇ ਭਾਰਤੀ ਸਟੇਟ ਬੈਂਕ ਵਿਖੇ ਅੱਜ ਸੰਗਰੂਰ ਜ਼ਿਲ੍ਹੇ ਦੀ ਭਵਾਨੀਗੜ ਪੁਲਿਸ ਨੇ ਅਚਾਨਕ ਐਸ. ਪੀ. ਡੀ. ਗੁਰਮੀਤ ਸਿੰਘ ਦੀ ਅਗਵਾਈ 'ਚ ਛਾਪਿਆ ਮਾਰਿਆ | ਜਿਸ ਕਾਰਨ ਹਫ਼ੜਾ-ਦਫ਼ੜੀ ਮੱਚ ਗਈ ਤੇ ਇਸ ਸਮੇਂ ਲੋਕਾਂ ਦਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX