ਤਾਜਾ ਖ਼ਬਰਾਂ


ਨਿਜ਼ਾਮੂਦੀਨ ਮਰਕਜ਼ 'ਚ ਜਾਂਚ ਦੇ ਲਈ ਪਹੁੰਚੀ ਕ੍ਰਾਈਮ ਬਰਾਂਚ ਜੀ ਟੀਮ
. . .  1 minute ago
ਨਵੀਂ ਦਿੱਲੀ, 5 ਅਪ੍ਰੈਲ- ਕੋਰੋਨਾ ਵਾਇਰਸ ਦੇ ਚੱਲਦਿਆਂ ਦੇਸ਼ 'ਚ ਲਾਕ ਡਾਊਨ ਦੌਰਾਨ ਦਿੱਲੀ 'ਚ ਨਿਜ਼ਾਮੂਦੀਨ 'ਚ ਤਬਲੀਗ਼ੀ ...
ਘੱਟ ਗਿਣਤੀ ਵਰਗ ਦੇ ਵਿਅਕਤੀ ਵੱਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  14 minutes ago
ਊਨਾ, 5 ਅਪ੍ਰੈਲ (ਹਰਪਾਲ ਸਿੰਘ ਕੋਟਲਾ)- ਪੁਲਿਸ ਥਾਨਾ ਊਨੇ ਦੇ ਤਹਿਤ ਪਿੰਡ ਬਨਗੜ 'ਚ ਇੱਕ ਘੱਟ ਗਿਣਤੀ ਵਰਗ ਦੇ ਸੰਬੰਧ ਰੱਖਣ ਵਾਲੇ ਵਿਅਕਤੀ...
ਥਾਣਾ ਨੰਦਗੜ੍ਹ ਦੀ ਹਵਾਲਾਤ 'ਚੋਂ ਬੀਤੀ ਰਾਤ ਤਿੰਨ ਦੋਸ਼ੀ ਹੋਏ ਫ਼ਰਾਰ
. . .  21 minutes ago
ਸੰਗਤ ਮੰਡੀ, 5 ਅਪ੍ਰੈਲ(ਦੀਪਕ)- ਬੀਤੇ ਕੱਲ੍ਹ ਜਾਅਲੀ ਕਰੰਸੀ ਦਾ ਗੋਰਖਧੰਦਾ ਕਰਣ ਦੇ ਦੋਸ਼ 'ਚ ਚਾਰ ਦੋਸ਼ੀਆਂ ...
ਬਰਨਾਲਾ 'ਚ ਕੋਰੋਨਾ ਵਾਇਰਸ ਦਾ ਪਹਿਲਾ ਮਾਮਲਾ ਆਇਆ ਸਾਹਮਣੇ
. . .  31 minutes ago
ਬਰਨਾਲਾ, 5 ਅਪ੍ਰੈਲ (ਗੁਰਪ੍ਰੀਤ ਸਿੰਘ ਲਾਡੀ)- ਬਰਨਾਲਾ ਦੇ ਸੇਖਾ ਰੋਡ ਵਿਖੇ ਰਹਿਣ ਵਾਲੀ ਇੱਕ ਔਰਤ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ। ਸਿਵਲ ਹਸਪਤਾਲ ਦੇ ਐੱਸ.ਐਮ.ਓ ਡਾਕਟਰ ਤਪਿੰਦਰਜੀਤ ਕੌਸ਼ਲ ਨੇ ਇਸ ਰਿਪੋਰਟ ...
ਨਿਰਮਲ ਸਿੰਘ ਖ਼ਾਲਸਾ ਦੀ ਵਾਇਰਲ ਆਡੀਓ ਤੇ ਭਾਈ ਦਰਸ਼ਨ ਸਿੰਘ ਦੇ ਇਲਾਜ 'ਚ ਕੁਤਾਹੀ ਹੈ ਕਾਫੀ ਦੁਖਦਾਈ : ਲੌਂਗੋਵਾਲ
. . .  53 minutes ago
ਅੰਮ੍ਰਿਤਸਰ, 5 ਅਪ੍ਰੈਲ (ਰਾਜੇਸ਼)- ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਇਕ ਬਿਆਨ ਜਾਰੀ ਕਰਦਿਆਂ ਕਿਹਾ ਕਿ ਭਾਈ ਨਿਰਮਲ ਸਿੰਘ ਖ਼ਾਲਸਾ...
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਭਾਂਡੇ ਖੜਕਾ ਕੇ ਕੀਤੇ ਗਏ ਰੋਸ ਮੁਜ਼ਾਹਰੇ
. . .  about 1 hour ago
ਨਾਭਾ, 5 ਅਪ੍ਰੈਲ (ਕਰਮਜੀਤ ਸਿੰਘ)- ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਨਾਭਾ ਵੱਲੋਂ ਬਲਾਕ ਪ੍ਰਧਾਨ ਹਰਮੇਲ ਸਿੰਘ ਤੁੰਗਾਂ ਜਰਨਲ ਸਕੱਤਰ...
ਜਲੰਧਰ ਦੇ ਹਰਦੀਪ ਨਗਰ 'ਚ ਮਿਲਿਆ ਕੋਰੋਨਾ ਦਾ ਸ਼ੱਕੀ ਮਰੀਜ਼
. . .  about 1 hour ago
ਜਲੰਧਰ, 5 ਅਪ੍ਰੈਲ- ਜਲੰਧਰ ਦੇ ਹਰਦੀਪ ਨਗਰ 'ਚ ਕੋਰੋਨਾ ਵਾਇਰਸ ਦੇ ਸ਼ੱਕੀ ਮਰੀਜ਼ ਦੇ ਮਿਲਣ ਦੀ ਖ਼ਬਰ ਸਾਹਮਣੇ ...
ਫਗਵਾੜਾ ਦੇ ਪਿੰਡ ਖੁਰਮਪੁਰ 'ਚ ਔਰਤ ਵੱਲੋਂ ਸ਼ੱਕੀ ਹਾਲਾਤ 'ਚ ਖ਼ੁਦਕੁਸ਼ੀ
. . .  35 minutes ago
ਫਗਵਾੜਾ, 5 ਅਪ੍ਰੈਲ (ਮਨਦੀਪ ਸਿੰਘ ਸੰਧੂ)- ਫਗਵਾੜਾ ਤਹਿਸੀਲ ਦੇ ਪਿੰਡ ਖੁਰਮਪੁਰ 'ਚ ਇੱਕ ਬਜ਼ੁਰਗ ਔਰਤ ਦੀ ਸ਼ੱਕੀ ਹਾਲਾਤ 'ਚ ਖ਼ੁਦਕੁਸ਼ੀ ....
ਮਰੀਜ਼ਾਂ ਦੀ ਸਹੀ ਦੇਖਭਾਲ ਯਕੀਨੀ ਬਣਾਏ ਪੰਜਾਬ ਸਰਕਾਰ- ਭਾਈ ਲੌਂਗੋਵਾਲ
. . .  about 1 hour ago
ਅੰਮ੍ਰਿਤਸਰ, 5 ਅਪ੍ਰੈਲ (ਸੁਰਿੰਦਰਪਾਲ ਸਿੰਘ ਵਰਪਾਲ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪੰਜਾਬ ਦੇ ਮੁੱਖ ...
ਸ਼੍ਰੋਮਣੀ ਕਮੇਟੀ ਵੱਲੋਂ ਗੁਰੂ ਨਾਨਕ ਹਸਪਤਾਲ ਦੇ ਸਟਾਫ਼ ਲਈ ਮਾਤਾ ਭਾਗ ਕੌਰ ਨਿਵਾਸ ਦੀ ਪੇਸ਼ਕਸ਼
. . .  about 1 hour ago
ਅੰਮ੍ਰਿਤਸਰ, 5 ਅਪ੍ਰੈਲ-(ਜਸਵੰਤ ਸਿੰਘ ਜੱਸ/ ਸੁਰਿੰਦਰਪਾਲ ਸਿੰਘ ਵਰਪਾਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕੋਰੋਨਾ ਵਾਇਰਸ ਕਾਰਨ...
528 ਬੋਤਲਾਂ ਦੇਸੀ ਸ਼ਰਾਬ 2 ਅਤੇ 150 ਨਸ਼ੀਲੀਆਂ ਗੋਲੀਆਂ ਸਮੇਤ 1 ਕਾਬੂ
. . .  about 1 hour ago
ਨਾਭਾ, 5 ਅਪ੍ਰੈਲ (ਕਰਮਜੀਤ ਸਿੰਘ) - ਸੀ.ਆਈ.ਏ ਸਟਾਫ਼ ਨਾਭਾ ਦੇ ਸਹਾਇਕ ਥਾਣੇਦਾਰ ਚਮਕੌਰ ਸਿੰਘ ਨੇ ਰਾਮ ਰਤਨ ਵਾਸੀ ਕੰਡਿਆਲ ਥਾਣਾ ਦਿੜ੍ਹਬਾ (ਸੰਗਰੂਰ) ਰਾਜਨ ਵਾਸੀ ਵਾਲਮੀਕੀ ਬਸਤੀ ਨੇੜੇ ਮਲੇਰਕੋਟਲਾ ਚੁੰਗੀ ਨਾਭਾ ਨੂੰ 528 ...
ਤਬਲੀਗ਼ੀ ਜਮਾਤ ਤੋਂ ਵਾਪਸ ਪਰਤੇ 4 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ
. . .  about 1 hour ago
ਚੰਡੀਗੜ੍ਹ, 5 ਅਪ੍ਰੈਲ- ਹਰਿਆਣਾ 'ਚ ਤਬਲੀਗ਼ੀ ਜਮਾਤ ਤੋਂ ਵਾਪਸ ਪਰਤੇ 4 ਲੋਕਾਂ ਦੀ ਕੋਰੋਨਾ ਵਾਇਰਸ ਰਿਪੋਰਟ ਪਾਜ਼ੀਟਿਵ ...
ਕਰਫ਼ਿਊ ਦੀ ਉਲੰਘਣਾ ਕਰਨ ਵਾਲਿਆਂ 'ਤੇ ਡਰੋਨ ਰਾਹੀਂ ਰੱਖੀ ਜਾ ਰਹੀ ਹੈ ਤਿੱਖੀ ਨਜ਼ਰ : ਡੀ.ਐੱਸ.ਪੀ.ਮਨਜੀਤ ਸਿੰਘ
. . .  about 1 hour ago
ਬੱਧਨੀ ਕਲਾਂ, 5 ਅਪ੍ਰੈਲ (ਸੰਜੀਵ ਕੋਛੜ) - ਵਿਸ਼ਵ ਭਰ ਦੇ ਕਈ ਦੇਸ਼ਾਂ 'ਚ ਆਪਣੇ ਪੈਰ ਪਾਸਾਰ ਚੁੱਕੀ ਨਾ ਮੁਰਾਦ ਬਿਮਾਰੀ ਕੋਰੋਨਾ ਵਾਇਰਸ (ਕੋਇਡ-19) ਦੇ ਬੁਰੇ ...
ਗੁਰੂਹਰਸਹਾਏ ਦੇ ਨੱਥੂ ਚਿਸਤੀ ਪਿੰਡ ਦੇ ਲੋਕਾਂ ਨੇ ਰਾਸ਼ਨ ਨਾ ਮਿਲਣ 'ਤੇ ਜਤਾਇਆ ਰੋਸ
. . .  about 2 hours ago
ਗੁਰੂ ਹਰਸਹਾਏ, 5 ਅਪ੍ਰੈਲ (ਹਰਚਰਨ ਸਿੰਘ ਸੰਧੂ)- ਗੁਰੂ ਹਰ ਸਹਾਏ ਹਲਕੇ ਦੇ ਸਰਹੱਦੀ ਪਿੰਡ ਨੱਥੂ ਚਿਸਤੀ ਵਿਖੇ 20 ਲੋੜਵੰਦ...
ਆਂਧਰਾ ਪ੍ਰਦੇਸ਼ 'ਚ ਕੋਰੋਨਾ ਦੇ 34 ਹੋਰ ਮਾਮਲੇ ਆਏ ਸਾਹਮਣੇ
. . .  about 2 hours ago
ਹੈਦਰਾਬਾਦ, 5 ਅਪ੍ਰੈਲ- ਆਂਧਰਾ ਪ੍ਰਦੇਸ਼ 'ਚ ਕੋਰੋਨਾ ਵਾਇਰਸ ਦੇ 34 ਮਾਮਲੇ ਸਾਹਮਣੇ ਆਏ ...
ਕਰਫ਼ਿਊ ਦੀ ਉਲੰਘਣਾ ਕਰਨ ਦੇ ਮਾਮਲੇ 'ਚ 4 ਖ਼ਿਲਾਫ਼ ਪਰਚਾ ਦਰਜ
. . .  about 2 hours ago
ਕਰਫ਼ਿਊ ਦੀ ਉਲੰਘਣਾ ਕਰਨ 'ਤੇ ਥਾਣਾ ਸੁਲਤਾਨਪੁਰ ਲੋਧੀ ਦੀ ਪੁਲਿਸ ਨੇ 5 ਵਿਅਕਤੀਆਂ ਖ਼ਿਲਾਫ਼ ਮਾਮਲਾ ਕੀਤਾ ਦਰਜ
. . .  about 2 hours ago
ਕਰਫ਼ਿਊ ਦੀ ਉਲੰਘਣਾ ਕਰਨ ਵਾਲੇ 9 ਲੋਕਾਂ ਦੇ ਖ਼ਿਲਾਫ਼ ਮੁਕੱਦਮਾ ਦਰਜ
. . .  about 3 hours ago
ਲੁਧਿਆਣਾ ਲਾਗੇ ਪਿੰਡ ਰਾਜਗੜ੍ਹ ਦਾ ਇਕ ਨੌਜਵਾਨ ਪਾਇਆ ਗਿਆ ਕੋਰੋਨਾ ਪਾਜ਼ੀਟਿਵ
. . .  about 3 hours ago
ਸ਼ੱਕੀ ਹਾਲਾਤਾਂ 'ਚ ਇੱਕ ਲੜਕੀ ਦੀ ਹੋਈ ਮੌਤ
. . .  about 3 hours ago
ਬਿਲਕੁਲ ਠੀਕ-ਠਾਕ ਹਨ ਪਿੰਡ ਜੱਸੋਵਾਲ ਦੇ ਨਵਾਬ ਅਲੀ
. . .  about 3 hours ago
ਪਿਛਲੇ 24 ਘੰਟਿਆਂ ਦੌਰਾਨ 9 ਅੱਤਵਾਦੀ ਢੇਰ, ਇਕ ਜਵਾਨ ਸ਼ਹੀਦ
. . .  about 3 hours ago
ਅਜਨਾਲਾ 'ਚ ਕਰਫਿਊ ਦੀ ਉਲੰਘਣਾਂ ਕਰਨ ਵਾਲੇ 14 ਵਿਅਕਤੀਆਂ ਖਿਲਾਫ ਮਾਮਲੇ ਦਰਜ
. . .  about 2 hours ago
ਫੂਡ ਸਪਲਾਈ ਵਿਭਾਗ ਵੱਲੋਂ ਹੋਮ ਡਲਿਵਰੀ ਕਰਿਆਨਾ ਸਟੋਰਾਂ ਦੀ ਚੈਕਿੰਗ
. . .  about 4 hours ago
ਅਲਬਰਟਾ ਸੂਬੇ ਵਿੱਚ 1181 ਕੇਸਾਂ ਵਿੱਚੋ 20 ਮੌਤਾਂ ਅਤੇ 240 ਕੇਸ ਤੰਦਰੁਸਤ ਹੋਏ
. . .  about 5 hours ago
ਜਲੰਧਰ ਜ਼ਿਲ੍ਹੇ ‘ਚ ਜਾਰੀ ਹੋਈ ਸਬਜ਼ੀਆਂ ਤੇ ਫਲਾਂ ਦੀ ਅੱਜ ਦੀ ਰੇਟ ਲਿਸਟ
. . .  about 5 hours ago
ਕਈ ਮਹੀਨੇ ਮਜ਼ਦੂਰੀ ਕਰਕੇ ਪਰਤੇ ਪਰਿਵਾਰਾਂ ਨੇ ਪ੍ਰਸ਼ਾਸਨ ਪੁਆਈਆਂ ਭਾਜੜਾਂ
. . .  about 5 hours ago
ਤਬਲੀਗ਼ੀ ਮਰਕਜ਼ ਵਿਚ ਹਿੱਸਾ ਲੈਣ ਗਏ ਨੌਜਵਾਨ ਦੀ ਰਿਪੋਰਟ ਆਈ ਨੈਗੇਟਿਵ
. . .  about 5 hours ago
ਕੋਰੋਨਾ ਦਾ ਅੰਧਕਾਰ ਮਿਟਾਉਣ ਲਈ ਅੱਜ ਦੇਸ਼ ਰਾਤ 9 ਵਜੇ 9 ਮਿੰਟ ਲਈ ਕਰੇਗਾ ਰੌਸ਼ਨ
. . .  about 5 hours ago
ਪੰਜਾਬ ਵਿੱਚ ਕੋਰੋਨਾ ਵਾਇਰਸ ਬਿਮਾਰੀ ਤੋਂ ਪੀੜਤ ਮਰੀਜਾ ਦੀ ਗਿਣਤੀ ਵੱਧਣ ਦੇ ਕਾਰਨ ਹਰਿਆਣੇ ਹੱਦਾ ਕੀਤੀਆ ਸੀਲ
. . .  about 6 hours ago
ਅੱਜ ਦਾ ਵਿਚਾਰ
. . .  about 7 hours ago
ਹਲਕਾ ਡੇਰਾਬਸੀ 'ਚ ਕੋਰੋਨਾ ਦਾ ਪਹਿਲਾ ਮਰੀਜ਼ ਆਇਆ ਸਾਹਮਣੇ
. . .  1 day ago
ਸੋਸ਼ਲ ਮੀਡੀਆ ਤੇ ਫ਼ੋਟੋ ਅੱਪਲੋਡ ਮਾਮਲੇ ਵਿਚ ਚੱਲੀ ਗੋਲੀ, ਨੌਜਵਾਨ ਜ਼ਖ਼ਮੀ
. . .  1 day ago
ਗੁੱਜਰ ਬਰਾਦਰੀ ਕੋਲੋਂ ਦੁੱਧ ਲੈਣ ਲਈ ਨਹੀਂ ਕੀਤਾ ਮਨਾ- ਡੀ. ਸੀ
. . .  1 day ago
ਸਵਰਗੀ ਬਾਬਾ ਬਲਦੇਵ ਸਿੰਘ ਦੇ ਕੋਵਿਡ-19 ਪੀੜਤ ਇੱਕ ਪੁੱਤਰ ਦੀ ਰਿਪੋਰਟ ਆਈ ਨੈਗੇਟਿਵ
. . .  1 day ago
ਮੰਡਿਆਣੀ ਦੇ ਜੰਮ ਪਲ ਅਮਰੀਕ ਸਿੰਘ ਦਾ ਯੂ ਕੇ ਦਾ ਦਿਹਾਂਤ
. . .  1 day ago
ਸੁਜਾਨਪੁਰ ਦੀ 75 ਸਾਲਾ ਔਰਤ ਪਾਈ ਗਈ ਕੋਰੋਨਾ ਪਾਜ਼ੀਟਿਵ
. . .  1 day ago
ਪਿਛਲੇ 24 ਘੰਟਿਆਂ ਦੌਰਾਨ ਯੂ.ਕੇ 'ਚ ਕੋਰੋਨਾ ਕਾਰਨ 708 ਹੋਈਆਂ ਮੌਤਾਂ
. . .  1 day ago
ਪੰਜਾਬ ਸਰਕਾਰ ਦੀ ਕਿਸਾਨਾਂ ਨੂੰ ਵੱਡੀ ਰਾਹਤ, ਕੁੱਝ ਮਾਪਦੰਡ ਤੇ ਸਮਾਂ ਬੰਧ ਰਹਿ ਕੇ ਕਣਕ ਦੀ ਕਰ ਸਕਣਗੇ ਕਟਾਈ
. . .  1 day ago
ਤਬਲੀਗ਼ੀ ਜਮਾਤ ਦੇ ਜ਼ਿਲ੍ਹਾ ਸੰਗਰੂਰ ਪੁੱਜੇ 38 ਮੈਂਬਰਾਂ ਦੇ ਜਾਂਚ ਲਈ ਭੇਜੇ ਗਏ ਨਮੂਨੇ
. . .  1 day ago
ਗੇੜੀਆਂ ਮਾਰਨ ਵਾਲਿਆਂ ਖ਼ਿਲਾਫ਼ ਹਰੀਕੇ ਪੁਲਿਸ ਨੇ ਕੀਤੀ ਕਾਰਵਾਈ, 6 ਮੋਟਰਸਾਈਕਲ ਕੀਤੇ ਜ਼ਬਤ
. . .  1 day ago
ਕੋਰੋਨਾ ਵਾਇਰਸ ਕਾਰਨ ਠੱਠੀ ਭਾਈ ਅਤੇ ਇਲਾਕੇ ਦੇ ਦਰਜਨਾਂ ਪਿੰਡ ਨੌਜਵਾਨਾਂ ਨੇ ਕੀਤੇ ਸੀਲ
. . .  1 day ago
ਸਿਵਲ ਹਸਪਤਾਲ ਜਲਾਲਾਬਾਦ, ਫ਼ਿਰੋਜਪੁਰ, ਸ਼੍ਰੀ ਮੁਕਤਸਰ ਸਾਹਿਬ ਲਈ ਵੈਂਟੀਲੇਟਰਾਂ ਲਈ ਸੁਖਬੀਰ ਬਾਦਲ ਵਲ਼ੋਂ ਜਾਰੀ ਹੋਏ 37 ਲੱਖ
. . .  1 day ago
ਜ਼ਿਲ੍ਹਾ ਐੱਸ. ਏ. ਐੱਸ. ਨਗਰ ਅੰਦਰ ਕੋਰੋਨਾ ਵਾਇਰਸ ਦੇ 3 ਹੋਰ ਮਾਮਲੇ ਆਏ ਸਾਹਮਣੇ , ਕੁੱਲ ਗਿਣਤੀ ਹੋਈ 15
. . .  1 day ago
ਕੋਰੋਨਾ ਵਾਇਰਸ ਦੇ ਚੱਲਦਿਆਂ ਕਟਾਰੀਆਂ ਵਾਸੀਆਂ ਨੇ ਪਿੰਡ ਦੀਆਂ ਸਰਹੱਦਾਂ ਕੀਤੀਆਂ ਸੀਲ
. . .  1 day ago
ਡੀ.ਸੀ.ਅਤੇ ਐੱਸ.ਐੱਸ.ਪੀ. ਵੱਲੋਂ ਪਿੰਡ ਬਿੱਲੀ ਚੁਹਾਰਮੀ ਵਿਖੇ ਤਿਆਰ ਕੀਤੇ ਜਾ ਰਹੇ ਮਲਟੀ ਸੁਪਰ ਸਪੈਸ਼ਲਿਟੀ ਹਸਪਤਾਲ ਦਾ ਦੌਰਾ
. . .  1 day ago
ਬਲਾਕ ਸ਼ਾਹਕੋਟ-2 ਦੇ ਅਧਿਆਪਕ ਇਕ-ਇਕ ਹਜ਼ਾਰ ਰੁਪਏ ਮੁੱਖ ਮੰਤਰੀ ਰਾਹਤ ਫ਼ੰਡ 'ਚ ਦੇਣਗੇ-ਗੁਪਤਾ
. . .  1 day ago
ਵੇਰਕਾ ਨਿਵਾਸੀਆਂ ਨੇ ਜਾਣੇ ਅਨਜਾਣੇ 'ਚ ਹੋਈ ਭੁੱਲ ਲਈ ਕੀਤੀ ਖਿਮਾ ਜਾਚਨਾ
. . .  1 day ago
ਹਲਕਾ ਡੇਰਾਬਸੀ 'ਚ ਕੋਰੋਨਾ ਦਾ ਪਹਿਲਾ ਮਰੀਜ਼ ਆਇਆ ਸਾਹਮਣੇ
. . .  1 day ago
ਡਰੋਨ ਕੈਮਰੇ ਨਾਲ ਕੀਤੀ ਜਾ ਰਹੀ ਹੈ ਵੀਡੀਓਗ੍ਰਾਫੀઠਕਾਰਨ ਢਾਣੀਆਂ ਬਣਾ ਕੇ ਬੈਠਣ ਵਾਲਿਆਂ ਨੂੰ ਪਈਆਂ ਭਾਜੜਾਂ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 26 ਅੱਸੂ ਸੰਮਤ 550

ਖੰਨਾ / ਸਮਰਾਲਾ

ਸਰਕਾਰ ਕਿਸਾਨਾਂ ਨੂੰ ਝੋਨੇ 'ਤੇ ਬੋਨਸ ਦੇਵੇਂ ਨਹੀਂ ਤਾਂ ਕਿਸਾਨ ਪਰਾਲੀ ਨੂੰ ਅੱਗ ਲਾਉਣ ਲਈ ਮਜਬੂਰ ਹੋਣਗੇ- ਲੱਖੋਵਾਲ

ਬੀਜਾ, 11 ਅਕਤੂਬਰ (ਰਣਧੀਰ ਸਿੰਘ ਧੀਰਾ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਸੂਬਾ ਪੱਧਰੀ ਮੀਟਿੰਗ ਪ੍ਰਧਾਨ ਅਜਮੇਰ ਸਿੰਘ ਲੱਖੋਵਾਲ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਪੰਜਾਬ ਦੇ ਸਾਰੇ ਅਹੁਦੇਦਾਰਾਂ ਨੇ ਹਿੱਸਾ ਲਿਆ¢ ਮੀਟਿੰਗ ਸਬੰਧੀ ਅੱਜ ਇੱਥੇ ਪ੍ਰੈਸ ਨੋਟ ਜਾਰੀ ਕਰਦਿਆਂ ਸੂਬਾ ਜਨਰਲ ਸਕੱਤਰ ਹਰਿੰਦਰ ਸਿੰਘ ਲੱਖੋਵਾਲ ਨੇ ਦੱਸਿਆ ਕਿ ਕੇਂਦਰ ਸਰਕਾਰ ਨੇ ਕਣਕ ਦੇ ਭਾਅ ਵਿਚ 105 ਰੁਪਏ ਦਾ ਜੋ ਵਾਧਾ ਕੀਤਾ ਹੈ ਉਹ ਬਹੁਤ ਘੱਟ ਹੈ ਤੇ ਸਿਰਫ 6 ਪ੍ਰਤਿਸ਼ਤ ਬਣਦਾ ਹੈ ਜਦ ਕਿ ਖਾਦਾਂ ,ਡੀਜ਼ਲ ਅਤੇ ਕੀਟਨਾਸ਼ਕ ਦਵਾਈਆਂ ਦੇ ਰੇਟਾਂ ਵਿਚ 20 ਪ੍ਰਤਿਸ਼ਤ ਵਾਧਾ ਹੋਇਆ ਹੈ¢ ਉਹਨਾਂ ਕਿਹਾ ਕਿ ਸਵਾਮੀਨਾਥਨ ਦੀ ਰਿਪੋਰਟ ਅਨੁਸਾਰ ਕਣਕ ਦਾ ਭਾਅ 2700 ਰੁਪਏ ਕੁਇੰਟਲ ਅਤੇ ਗੰਨੇ ਦਾ ਭਾਅ 450 ਰੁਪਏ ਕੁਇੰਟਲ ਤੈਅ ਕੀਤਾ ਜਾਵੇ ¢ ਉਹਨਾਂ ਕਿਹਾ ਕਿ ਕਿਸਾਨ ਗਰੀਨ ਟਿ੍ਬਿਊਨਲ ਦੀ ਹਦਾਇਤ ਅਨੁਸਾਰ ਅੱਗ ਨਾ ਲਾਉਣ ਲਈ ਤਿਆਰ ਹਨ ਪਰ ਸਰਕਾਰ ਨੇ ਅਜੇ ਤੱਕ ਸਿਰਫ 4 ਪ੍ਰਤੀਸ਼ਤ ਕਿਸਾਨਾਂ ਨੂੰ ਹੀ ਪਰਾਲੀ ਸਾਂਭਣ ਲਈ ਮਸ਼ੀਨਰੀ ਦਿੱਤੀ ਹੈ ਅਤੇ ਨਾ ਹੀ ਕਿਸੇ ਸਹਿਕਾਰੀ ਸਭਾ ਨੂੰ ਮਸ਼ੀਨਰੀ ਦਿੱਤੀ ਹੈ ਇਸ ਲਈ ਕਿਸਾਨ ਕਿਥੋਂ ਮਸ਼ੀਨਰੀ ਲਿਆ ਕੇ ਸਾਂਭਣ ¢ ਉਨ੍ਹਾਂ ਕਿਹਾ ਕਿ ਹੁਣ ਕਿਸਾਨਾਂ ਨੂੰ ਮਜਬੂਰੀ ਵੱਸ ਅਗਲੀ ਫ਼ਸਲ ਬੀਜਣ ਲਈ ਜ਼ਮੀਨ ਤਿਆਰ ਕਰਨ ਲਈ ਪਰਾਲੀ ਨੂੰ ਅੱਗ ਲਾਉਣੀ ਪਵੇਗੀ ¢ ਉਨ੍ਹਾਂ ਕਿ ਅਗਰ ਸਰਕਾਰ ਅਜੇ ਵੀ ਇਸ ਵਿਸ਼ੇ 'ਤੇ ਗੰਭੀਰ ਹੈ ਤਾਂ ਕਿਸਾਨਾਂ ਨੂੰ 200 ਰੁਪਏ ਪਰਤੀ ਕੁਇੰਟਲ ਬੋਨਸ ਦੇਵੇ ਨਹੀਂ ਤਾਂ ਕਿਸਾਨ ਪਰਾਲੀ ਨੂੰ ਅੱਗ ਲਾਉਣ ਲਈ ਮਜਬੂਰ ਹੋਣਗੇ ¢ ਹਰਿੰਦਰ ਸਿੰਘ ਲੱਖੋਵਾਲ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਕਿਸਾਨਾਂ ਸਿਰ ਚੜਿ੍ਹਆ ਕਰਜ਼ਾ ਮੁਆਫ਼ ਕੀਤਾ ਜਾਵੇ¢ ਉਹਨਾਂ ਕਿਹਾ ਕਿ ਪੰਜਾਬ ਵਿਚ ਚਿੱਟਾ ਅਤੇ ਕੈਮੀਕਲ ਨਸ਼ਿਆਂ ਕਾਰਨ ਹੋ ਰਹੀਆਂ ਮੌਤਾਂ ਨੂੰ ਠੱਲ੍ਹ ਪਾਉਣ ਲਈ ਪੰਜਾਬ ਵਿਚ ਖਸਖਸ ਦੀ ਖੇਤੀ ਕਰਨ ਦੀ ਖੁੱਲ ਦਿੱਤੀ ਜਾਵੇ ¢ ਸਰੀ ਲੱਖੋਵਾਲ ਨੇ ਕ੍ਰਾਂਤੀ ਯਾਤਰਾ ਦੌਰਾਨ ਕੇਂਦਰ ਸਰਕਾਰ ਵਲੋਂ ਕਿਸਾਨਾਂ ਦੀਆਂ 7 ਮੰਗਾਂ ਮੰਨਣ ਨੂੰ ਯੂਨੀਅਨ ਦੀ ਵੱਡੀ ਪ੍ਰਾਪਤੀ ਦੱਸਿਆ¢ ਇਸ ਮੌਕੇ ਸ਼ਮਸ਼ੇਰ ਸਿੰਘ ਘੜੂੰਆ, ਸਿਮਰਜੀਤ ਸਿੰਘ, ਗੁਰਮੀਤ ਸਿੰਘ ਗੋਲੇਵਾਲ, ਸੂਰਤ ਸਿੰਘ ਕਾਦਰਵਾਲ, ਮਹਿੰਦਰ ਸਿੰਘ ਵੜੈਚ, ਹਰਚਰਨ ਸਿੰਘ ਮੁਕਤਸਰ, ਹਰਮਿੰਦਰ ਸਿੰਘ ਖਹਿਰਾ, ਗੁਰਵਿੰਦਰ ਸਿੰਘ ਕੂੰਮਕਲਾਂ, ਦਲਜੀਤ ਸਿੰਘ ਸੈਕਟਰੀ, ਸੁਰਜੀਤ ਸਿੰਘ ਹਰੀਵਾਲਾ, ਜਗਸੀਰ ਸਿੰਘ ਛੀਨੀਵਾਲ, ਚਰਨ ਸਿੰਘ ਮੂੰਡੀਆਂ ਦਵਿੰਦਰ ਸਿੰਘ ਦੇਹ ਕਲਾਂ, ਚਰਨ ਸਿੰਘ ਹਾਂਸ , ਨਿਰਮਲ ਸਿੰਘ ਮਾਨਸਾ, ਹਰਮੇਲ ਸਿੰਘ, ਅਮਰੀਕ ਸਿੰਘ ਮਮਦੋਟ, ਗੁਰਚਰਨ ਸਿੰਘ ਕਪੂਰਥਲਾ, ਪ੍ਰੀਤਮ ਸਿੰਘ, ਅਵਤਾਰ ਸਿੰਘ, ਦਾਰਾ ਸਿੰਘ, ਰਣਜੀਤ ਸਿੰਘ ਨਵਾਂ ਸ਼ਹਿਰ, ਅਵਤਾਰ ਸਿੰਘ ਸੰਗਰੂਰ , ਦਰਸ਼ਨ ਸਿੰਘ ਭਾਲਾ, ਅਜਮੇਰ ਸਿੰਘ ਮੇਹਲੋ, ਜਸਵੰਤ ਸਿੰਘ ਬੀਜਾ ਸਮੇਤ ਅਨੇਕਾਂ ਹਾਜ਼ਰ ਸਨ |

ਗੁਰਕੀਰਤ ਵਲੋਂ ਲਲਹੇੜੀ ਰੋਡ ਚੌਕ ਨੂੰ ਅਗਰਸੈਨ ਚੌਕ ਬਣਾਉਣ ਦਾ ਐਲਾਨ

ਖੰਨਾ, 11 ਅਕਤੂਬਰ (ਹਰਜਿੰਦਰ ਸਿੰਘ ਲਾਲ)-ਮਹਾਰਾਜਾ ਅਗਰਸੈਨ ਜੀ ਦੀ 5142ਵੀਂ ਜਯੰਤੀ ਮੌਕੇ ਅਗਰਸੈਨ ਵੰਸ਼ਜ ਵਲੋਂ ਇਕ ਵਿਸ਼ਾਲ ਸਮਾਰੋਹ ਕਰਕੇ ਮਨਾਈ ਗਈ | ਇਸ ਸਮਾਰੋਹ ਵਿਚ ਅਗਰਵਾਲ ਸਮਾਜ ਦੇ ਸੈਂਕੜੇ ਪਰਿਵਾਰ ਸ਼ਾਮਲ ਹੋਏ | ਬੁੱਧਵਾਰ ਨੂੰ ਸਥਾਨਕ ਅਟਵਾਲ ਪੈਲੇਸ ਵਿਚ ...

ਪੂਰੀ ਖ਼ਬਰ »

ਸੜਕ ਉੱਚੀ ਕਰਨ ਦਾ ਐਲਾਨ ਸੁਣਦਿਆਂ ਹੀ ਮੁਹੱਲਾ ਵਾਸੀ ਭੜਕੇ

ਸਮਰਾਲਾ, 11 ਅਕਤੂਬਰ (ਬਲਜੀਤ ਸਿੰਘ ਬਘੌਰ)-ਕੌਾਸਲ ਵਲੋਂ ਮੁਹੱਲਾ ਪਾਣੀ ਵਾਲੀ ਟੈਂਕੀ ਦੀ ਸੜਕ 'ਤੇ ਇੰਟਰਲਾਕ ਟਾਈਲਾਂ ਲਗਾਉਣ ਦਾ ਪਤਾ ਚਲਦੇ ਸਾਰ ਹੀ ਮੁਹੱਲਾ ਨਿਵਾਸੀਆਂ ਵਿਚ ਰੋਸ ਫੈਲ ਗਿਆ ਅਤੇ ਰਸਤੇ ਦੀ ਮਿਣਤੀ ਗਿਣਤੀ ਕਰਨ ਆਏ ਠੇਕੇਦਾਰ ਅਤੇ ਕੌਾਸਲ ਮੁਲਾਜ਼ਮਾਂ ...

ਪੂਰੀ ਖ਼ਬਰ »

ਘੁਡਾਣੀ ਕਲਾਂ ਵਿਖੇ ਅਵਾਰਾ ਪਸ਼ੂਆਂ ਦਾ ਪ੍ਰਬੰਧ ਕਰਵਾਉਣ ਸਬੰਧੀ ਨਗਰ ਨਿਵਾਸੀਆਂ ਤੇ ਕਿਸਾਨਾਂ ਦਾ ਇਕੱਠ

ਰਾੜਾ ਸਾਹਿਬ, 11 ਅਕਤੂਬਰ (ਸਰਬਜੀਤ ਸਿੰਘ ਬੋਪਾਰਾਏ)-ਆਵਾਰਾ ਪਸ਼ੂਆਂ ਦਾ ਪ੍ਰਬੰਧ ਕਰਵਾਉਣ ਸਬੰਧੀ ਪਿੰਡ ਘੁਡਾਣੀ ਕਲਾਂ ਵਿਖੇ ਨਗਰ ਨਿਵਾਸੀਆਂ ਤੇ ਕਿਸਾਨਾਂ ਦਾ ਇਕੱਠ ਜੌੜੇ ਦਰਵਾਜ਼ੇ ਵਿਖੇ ਹੋਇਆ | ਜਿਸ ਵਿਚ ਮਤਾ ਪਾਸ ਕੀਤਾ ਗਿਆ ਕਿ ਆਵਾਰਾ ਪਸ਼ੂਆਂ ਦਾ ਪ੍ਰਬੰਧ ...

ਪੂਰੀ ਖ਼ਬਰ »

ਕਰਨ ਗੁਪਤਾ ਦੀ ਅਗਵਾਈ ਹੇਠ ਵੋਟ ਸੁਪਰਵਾਈਜ਼ਰਾਂ ਦੀ ਮੀਟਿੰਗ

ਖੰਨਾ, 11 ਅਕਤੂਬਰ (ਹਰਜਿੰਦਰ ਸਿੰਘ ਲਾਲ/ਮਨਜੀਤ ਸਿੰਘ ਧੀਮਾਨ)-ਖੰਨਾ ਦੇ ਤਹਿਸੀਲ ਕੰਪਲੈਕਸ ਵਿਖੇ ਐਸ. ਡੀ. ਐਮ. ਸੰਦੀਪ ਸਿੰਘ ਦੇ ਦਿਸ਼ਾ ਨਿਰਦੇਸ਼ਾਂ 'ਤੇ ਤਹਿਸੀਲਦਾਰ ਕਰਨ ਗੁਪਤਾ ਦੀ ਅਗਵਾਈ ਹੇਠ ਵੋਟਾਂ ਬਣਾਉਣ ਵਾਲੇ ਸੁਪਰਵਾਈਜ਼ਰਾਂ ਦੀ ਇਕ ਮੀਟਿੰਗ ਹੋਈ | ਮੀਟਿੰਗ ...

ਪੂਰੀ ਖ਼ਬਰ »

ਕੁੱਟਮਾਰ ਦੌਰਾਨ ਇਕ ਵਿਅਕਤੀ ਜ਼ਖ਼ਮੀ

ਖੰਨਾ, 11 ਅਕਤੂਬਰ (ਧੀਮਾਨ/ਕਲਾਲ ਮਾਜਰਾ)-ਬੱਸ ਅੱਡਾ ਖੰਨਾ ਵਿਖੇ ਦੋ ਰਿਕਸ਼ਾ ਚਾਲਕਾਂ ਦੀ ਆਪਸੀ ਲੜਾਈ ਵਿਚ ਇਕ ਵਿਅਕਤੀ ਦੇ ਜ਼ਖ਼ਮੀ ਹੋ ਜਾਣ ਦੀ ਖ਼ਬਰ ਹੈ | ਸਿਵਲ ਹਸਪਤਾਲ ਖੰਨਾ ਵਿਚ ਇਲਾਜ ਅਧੀਨ ਦਵਿੰਦਰ ਸਿੰਘ ਵਾਸੀ ਨਿਊ ਮਾਡਲ ਟਾਊਨ ਅਮਲੋਹ ਰੋਡ ਖੰਨਾ ਨੇ ਆਪਣੇ ...

ਪੂਰੀ ਖ਼ਬਰ »

ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਨੇ ਸਾੜੀ ਸਰਕਾਰ ਦੀ ਅਰਥੀ

ਸਮਰਾਲਾ, 11 ਅਕਤੂਬਰ (ਸੁਰਜੀਤ)-ਕਾਂਗਰਸ ਸਰਕਾਰ ਵਲੋਂ ਠੇਕੇ 'ਤੇ ਰੱਖੇ ਅਧਿਆਪਕਾਂ ਨੂੰ ਰੈਗੂਲਰ ਕਰਨ ਦੇ ਬਹਾਨੇ ਤਨਖ਼ਾਹਾਂ ਵਿਚ 65 ਤੋਂ 75% ਦੀ ਕਟੌਤੀ ਦੇ ਰੋਸ ਵੱਜੋਂ ਇੱਥੇ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੀ ਸਮਰਾਲਾ ਇਕਾਈ ਵਲੋਂ ਮੇਨ ਚੌਾਕ ਵਿਚ ਸਰਕਾਰ ਦੀ ...

ਪੂਰੀ ਖ਼ਬਰ »

ਪਰਾਲੀ ਨਾ ਸਾੜਨ ਲਈ ਕੀਤਾ ਜਾਗਰੂਕ

ਈਸੜੂ, 11 ਅਕਤੂਬਰ (ਬਲਵਿੰਦਰ ਸਿੰਘ)-ਪਰਾਲੀ ਨੂੰ ਅੱਗ ਲਗਾਉਣ ਨਾਲ ਜਿੱਥੇ ਹਵਾ ਪ੍ਰਦੂਸ਼ਣ ਵਿਚ ਵਾਧਾ ਹੁੰਦਾ ਹੈ ਉੱਥੇ ਨਾਲ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਘਟਦੀ ਹੈ¢ ਇਹ ਪ੍ਰਗਟਾਵਾ ਵਲੰਟੀਅਰ ਲਖਵਿੰਦਰ ਸਿੰਘ ਨਸਰਾਲੀ ਨੇ ਪਰਾਲੀ ਬਚਾਓ ਫ਼ਸਲ ਵਧਾਓ ਪ੍ਰਾਜੈਕਟ ...

ਪੂਰੀ ਖ਼ਬਰ »

ਪਾਵਰ ਕਾਮ ਤੋਂ ਬਿਜਲੀ ਖਪਤ 'ਚ ਰਿਆਇਤ ਸੰਘਰਸ਼ ਕਰਕੇ ਲਵਾਂਗੇ-ਪ੍ਰੇਮ ਸਿੰਘ

ਸਮਰਾਲਾ, 10 ਅਕਤੂਬਰ (ਸੁਰਜੀਤ)-ਬਿਜਲੀ ਖਪਤ ਵਿਚ ਰਿਆਇਤ ਸਾਡਾ ਹੱਕ ਹੈ ਅਤੇ ਇਹ ਪਾਵਰ ਕੌਮ ਤੋਂ ਸੰਘਰਸ਼ ਕਰਕੇ ਲਵਾਂਗੇ¢ ਇਹ ਵਿਚਾਰ ਇੱਥੇ ਪਾਵਰ ਕਾਮ ਦੇ ਪੈਨਸ਼ਨਰਜ ਦੇ ਮਾਸਿਕ ਇਕੱਠ ਨੂੰ ਸੰਬੋਧਨ ਕਰਦਿਆਂ ਆਗੂ ਪ੍ਰੇਮ ਸਿੰਘ ਸੇਵਾ ਮੁਕਤ ਐਸ. ਡੀ. ਓ. ਨੇ ਪਰਗਟ ਕੀਤੇ ¢ ...

ਪੂਰੀ ਖ਼ਬਰ »

ਜੀ. ਓ. ਜੀ. ਖੰਨਾ ਵਲੋਂ ਨਬਾਰਡ ਬੈਂਕ ਦੇ ਸਹਿਯੋਗ ਨਾਲ ਸਮਾਰੋਹ

ਖੰਨਾ, 11 ਅਕਤੂਬਰ (ਹਰਜਿੰਦਰ ਸਿੰਘ ਲਾਲ)-ਮੇਜਰ ਚਰਨ ਸਿੰਘ ਜੀ. ਓ. ਜੀ. ਖੰਨਾ ਅਤੇ ਨਬਾਰਡ ਬੈਂਕ ਦੇ ਸਹਿਯੋਗ ਨਾਲ ਸੁਰੱਖਿਆ ਅਭਿਆਨ, ਪਰਾਲੀ ਬਚਾਓ ਪੈਦਾਵਾਰ ਵਧਾਓ ਦੇ ਨਾਅਰੇ ਨਾਲ ਖੰਨਾ ਤਹਿਸੀਲ ਦੇ ਪਿੰਡ ਰਾਮਗੜ੍ਹ (ਨਵਾਂ ਪਿੰਡ) ਵਿਚ ਸਮਾਰੋਹ ਕਰਵਾਇਆ ਗਿਆ | ਜਿਸ ਵਿਚ ...

ਪੂਰੀ ਖ਼ਬਰ »

ਮੈਕਰੋ ਗਲੋਬਲ ਮੋਗਾ ਦੀ ਬਰਾਂਚ ਦੋਰਾਹਾ ਦਾ ਆਈਲਟਸ ਦਾ ਨਤੀਜਾ ਸ਼ਾਨਦਾਰ

ਖੰਨਾ, 11 ਅਕਤੂਬਰ (ਹਰਜਿੰਦਰ ਸਿੰਘ ਲਾਲ)-ਆਈਲੈਟਸ ਸਟੂਡੈਂਟ ਵੀਜ਼ਾ ਅਤੇ ਵਿਜ਼ਟਰ ਵੀਜ਼ਾ ਦੀ ਦੁਨੀਆ ਭਰ ਦੀ ਨਾਮਵਰ ਸੰਸਥਾ ਮੈਕਰੋ ਗਲੋਬਲ ਦੀ ਦੋਰਾਹਾ ਦੀ ਬਰਾਂਚ ਦੇ ਵਿਦਿਆਰਥੀ ਨੇ ਸ਼ਾਨਦਾਰ ਨਤੀਜੇ ਲਿਆ ਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ | ਹਜ਼ਾਰਾਂ ...

ਪੂਰੀ ਖ਼ਬਰ »

ਨਸ਼ੇ ਮਨੁੱਖ ਨੂੰ ਘੁਣ ਵਾਂਗ ਖਾ ਜਾਂਦੇ ਹਨ-ਐਸ. ਐਚ. ਓ.

ਈਸੜੂ, 11 ਅਕਤੂਬਰ (ਬਲਵਿੰਦਰ ਸਿੰਘ)-ਐਸ. ਐਚ. ਓ. ਸਦਰ ਗੁਰਮੇਲ ਸਿੰਘ ਵਲੋਂ ਦਾਣਾ ਮੰਡੀ ਈਸੜੂ ਵਿਖੇ ਮਜ਼ਦੂਰਾਂ ਅਤੇ ਆੜ੍ਹਤੀਆਂ ਨਾਲ ਨਸ਼ਿਆਂ ਵਿਰੋਧੀ ਮੀਟਿੰਗ ਕੀਤੀ ਗਈ ¢ ਮੀਟਿੰਗ ਨੂੰ ਸੰਬੋਧਨ ਕਰਦਿਆਂ ਐਸ. ਐਚ. ਓ. ਨੇ ਕਿਹਾ ਕਿ ਨਸ਼ੇ ਮਨੁੱਖ ਨੂੰ ਘੁਣ ਵਾਂਗ ਖਾ ਰਹੇ ...

ਪੂਰੀ ਖ਼ਬਰ »

ਬੈਡਮਿੰਟਨ ਮੁਕਾਬਲਿਆਂ ਵਿਚ ਪ੍ਰਭਜੋਤ ਦਾ ਪਹਿਲਾ ਸਥਾਨ

ਸਮਰਾਲਾ, 11 ਅਕਤੂਬਰ (ਸੁਰਜੀਤ)-ਸਿੱਖਿਆ ਵਿਭਾਗ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਸਰਾਭਾ ਵਿਖੇ ਆਯੋਜਿਤ ਜ਼ਿਲ੍ਹਾ ਪੱਧਰ ਦੀਆਂ ਖੇਡਾਂ ਵਿਚ ਸਥਾਨਕ ਐਮ. ਏ. ਐਮ. ਪਬਲਿਕ ਸਕੂਲ ਦੇ ਪ੍ਰਭਜੋਤ ਸਿੰਘ ਰਿਆਤ ਨੇ ਬੈਡਮਿੰਟਨ ਵਿਚ ਪਹਿਲਾ ਸਥਾਨ ਹਾਸਲ ਕੀਤਾ ਹੈ | ਇਨ੍ਹਾਂ ...

ਪੂਰੀ ਖ਼ਬਰ »

ਡੇਹਲੋਂ ਵਿਖੇ ਸਮੂਹਿਕ ਵਿਆਹ ਸਮਾਗਮਾਂ ਸਬੰਧੀ ਮੀਟਿੰਗ

ਡੇਹਲੋਂ, 11 ਅਕਤੂਬਰ (ਅੰਮਿ੍ਤਪਾਲ ਸਿੰਘ ਕੈਲੇ)-ਬਾਬਾ ਸੰਗਤ ਸਿੰਘ ਸੇਵਾ ਫਾਊਾਡੇਸ਼ਨ ਡੇਹਲੋਂ ਵਲੋਂ ਸਮੂਹ ਨਗਰ ਨਿਵਾਸੀਆਂ, ਇਲਾਕਾ ਨਿਵਾਸੀਆਂ ਅਤੇ ਐਨ. ਆਰ. ਆਈ. ਦੇ ਸਹਿਯੋਗ ਸਦਕਾ ਕਰਵਾਏ ਜਾ ਰਹੇ 13ਵੇਂ ਸਮੂਹਿਕ ਵਿਆਹ ਸਮਾਗਮਾਂ ਸਬੰਧੀ ਅਹਿਮ ਮੀਟਿੰਗ ਹੋਈ | ਜਿਸ ...

ਪੂਰੀ ਖ਼ਬਰ »

ਜੀ.ਟੀ.ਬੀ ਦਾਖਾ ਕਾਲਜ 'ਚ ਯੂਨੀਵਰਸਿਟੀ ਪੱਧਰੀ ਖੋ-ਖੋ ਮੁਕਾਬਲੇ

ਮੁੱਲਾਂਪੁਰ-ਦਾਖਾ, 11 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਏ-ਡਵੀਜ਼ਨ ਲੜਕਿਆਂ ਦਾ ਤਿੰਨ ਰੋਜ਼ਾ ਖੋ-ਖੋ ਟੂਰਨਾਮੈਂਟ ਗੁਰੂ ਤੇਗ਼ ਬਹਾਦਰ ਨੈਸ਼ਨਲ ਕਾਲਜ ਦਾਖਾ (ਲੁਧਿ:) ਵਿਖੇ ਹੋਇਆ | ਖੋ-ਖੋ ਟੂਰਨਾਮੈਂਟ ਵਿਚ ਪੰਜਾਬ ਯੂਨੀਵਰਸਿਟੀ ਨਾਲ ...

ਪੂਰੀ ਖ਼ਬਰ »

ਪੰਜਾਬੀ ਲਿਖਾਰੀ ਸਭਾ ਗੋਬਿੰਦਗੜ੍ਹ ਦੀ ਪ੍ਰਧਾਨਗੀ ਮੀਤ ਚਾਂਸਲਰ ਪੀ. ਏ. ਯੂ. ਕਰਨਗੇ

ਖੰਨਾ, 11 ਅਕਤੂਬਰ (ਹਰਜਿੰਦਰ ਸਿੰਘ ਲਾਲ)-ਪੰਜਾਬੀ ਲਿਖਾਰੀ ਸਭਾ ਮੰਡੀ ਗੋਬਿੰਦਗੜ੍ਹ ਦੇ ਪ੍ਰਧਾਨ ਅਨੂਪ ਸਿੰਘ ਖ਼ਾਨਪੁਰੀ, ਜਨਰਲ ਸਕੱਤਰ ਜਗਜੀਤ ਸਿੰਘ ਗੁਰਮ, ਕੋਆਰਡੀਨੇਟਰ ਸਨੇਹ ਇੰਦਰ ਸਿੰਘ ਮੀਲੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬੀ ਲਿਖਾਰੀ ਸਭਾ ਦਾ ...

ਪੂਰੀ ਖ਼ਬਰ »

ਜੰਗਲਾਤ ਵਿਭਾਗ ਨੇ ਵਾਤਾਵਰਨ ਦੀ ਸ਼ੁੱਧਤਾ ਲਈ ਸਬਜ਼ੀਆਂ ਤੇ ਬੂਟਿਆਂ ਦੀ ਪਨੀਰੀ ਵੰਡੀ

ਸਮਰਾਲਾ, 11 ਅਕਤੂਬਰ (ਬਲਜੀਤ ਸਿੰਘ ਬਘੌਰ)-ਤੰਦਰੁਸਤ ਮਿਸ਼ਨ ਪੰਜਾਬ ਤਹਿਤ ਜੰਗਲਾਤ ਵਿਭਾਗ ਸਮਰਾਲਾ ਵਲੋਂ ਵਾਤਾਵਰਨ ਦੀ ਸ਼ੁੱਧਤਾ ਲਈ ਹਰੀਆਂ ਸਬਜ਼ੀਆਂ ਅਤੇ ਫਲ ਅਤੇ ਛਾਂਦਾਰ ਬੂਟਿਆਂ ਦੀ ਪਨੀਰੀ ਵੰਡੀ | ਦਫ਼ਤਰ ਅੱਗੇ ਕਰਵਾਏ ਸਮਾਗਮ ਦੌਰਾਨ ਵਣ ਰੇਂਜ ਅਫ਼ਸਰ ...

ਪੂਰੀ ਖ਼ਬਰ »

ਬੁਟਾਹਰੀ ਕੈਂਪ 'ਚ 406 ਮਰੀਜ਼ਾਂ ਦੀ ਜਾਂਚ ਤੇ 150 ਮਰੀਜ਼ਾਂ ਦੇ ਲੈਂਨਜ ਪਾਏ

ਡੇਹਲੋਂ, 11 ਅਕਤੂਬਰ (ਅੰਮਿ੍ਤਪਾਲ ਸਿੰਘ ਕੈਲੇ)-ਬੁਟਾਹਰੀ ਵਿਖੇ ਨਿਸ਼ਕਾਮ ਸੇਵਾ ਸੁਸਾਇਟੀ ਵਲੋਂ ਵੱਡਾ ਗੁਰਦੁਆਰਾ ਕਮੇਟੀ, ਨਗਰ ਪੰਚਾਇਤ, ਸਮੂਹ ਨਗਰ ਨਿਵਾਸੀਆਂ ਤੇ ਐਨ. ਆਰ. ਆਈ. ਭਰਾਵਾਂ ਦੇ ਸਹਿਯੋਗ ਸਦਕਾ 10ਵਾਂ ਅੱਖਾਂ ਦਾ ਚੈਕਅੱਪ ਅਤੇ ਅਪ੍ਰੇਸ਼ਨ ਸਬੰਧੀ ਮੁਫ਼ਤ ...

ਪੂਰੀ ਖ਼ਬਰ »

ਰਾੜਾ ਸਾਹਿਬ ਜ਼ੋਨਲ ਅਥਲੈਟਿਕ ਟੂਰਨਾਮੈਂਟ 'ਚ ਆਰ. ਐੱਸ. ਹਾਈ ਸਕੂਲ ਜਸਪਾਲੋਂ ਦੇ ਖਿਡਾਰੀਆਂ ਨੇ ਚੰਗਾ ਪ੍ਰਦਰਸ਼ਨ ਕੀਤਾ

ਰਾੜਾ ਸਾਹਿਬ/ਬੀਜਾ, 11 ਅਕਤੂਬਰ (ਸਰਬਜੀਤ ਸਿੰਘ ਬੋਪਾਰਾਏ/ਰਣਧੀਰ ਸਿੰਘ ਧੀਰਾ)-ਸਥਾਨਕ ਕਸਬਾ ਕਮਰਸਰ (ਰਾੜਾ ਸਾਹਿਬ) ਵਿਖੇ ਜ਼ੋਨਲ ਪੱਧਰ 'ਤੇ ਹੋਏ ਅਥਲੈਟਿਕ ਟੂਰਨਾਮੈਂਟ 'ਚ ਸਬ ਡਵੀਜ਼ਨ ਪਾਇਲ ਦੇ ਸਭ ਤੋਂ ਪੁਰਾਣੇ ਅਤੇ ਨਾਮਵਰ ਸਕੂਲ ਆਰ. ਐੱਸ. ਖ਼ਾਲਸਾ ਹਾਈ ਸਕੂਲ ...

ਪੂਰੀ ਖ਼ਬਰ »

ਸਿਹੌੜਾ ਮੰਡੀ 'ਚ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਜੰਡਾਲੀ ਨੇ ਖ਼ਰੀਦ ਦਾ ਕੀਤਾ ਉਦਘਾਟਨ

ਪਾਇਲ/ਮਲੌਦ, 11 ਅਕਤੂਬਰ (ਨਿਜ਼ਾਮਪੁਰ)-ਅਨਾਜ ਮੰਡੀ ਸਿਹੌੜਾ ਵਿਖੇ ਝੋਨੇ ਦੀ ਖ਼ਰੀਦ ਦਾ ਨਿਰਮਲ ਸਿੰਘ ਗਿੱਲ ਐਾਡ ਕੰਪਨੀ ਤੋਂ ਕਿਸਾਨ ਦਰਸ਼ਨ ਸਿੰਘ ਨੰਬਰਦਾਰ ਜੰਡਾਲੀ ਦੀ ਢੇਰੀ ਦਾ ਰਸਮੀਂ ਉਦਘਾਟਨ ਕਰਦਿਆਂ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਯਾਦਵਿੰਦਰ ਸਿੰਘ ਜੰਡਾਲੀ ਨੇ ...

ਪੂਰੀ ਖ਼ਬਰ »

ਵਿਸ਼ਵ ਸਿੱਖ ਸਾਹਿਤ ਅਕਾਦਮੀ ਪਾਇਲ ਦੀ ਮੀਟਿੰਗ

ਪਾਇਲ, 11 ਅਕਤੂਬਰ (ਰਜਿੰਦਰ ਸਿੰਘ/ਨਿਜ਼ਾਮਪੁਰ)-ਸਿੱਖ ਸਾਹਿਤ ਲਈ ਯਤਨਸ਼ੀਲ ਸੰਸਥਾ ਵਿਸ਼ਵ ਸਿੱਖ ਸਾਹਿਤ ਅਕਾਦਮੀ ਪਾਇਲ ਦੀ ਇਕੱਤਰਤਾ ਗਿਆਨੀ ਦਿੱਤ ਸਿੰਘ ਯਾਦਗਾਰੀ ਖ਼ਾਲਸਾ ਲਾਇਬਰੇਰੀ ਨੇੜੇ ਸੈਕੰਡਰੀ ਸਕੂਲ ਪਾਇਲ ਵਿਖੇ ਅਕਾਦਮੀ ਦੇ ਮੁਖੀ ਜਗਦੇਵ ਸਿੰਘ ...

ਪੂਰੀ ਖ਼ਬਰ »

ਦੋਰਾਹਾ ਦੀ ਨਵੀਂ ਅਨਾਜ ਮੰਡੀ 'ਚ ਰਾਮਲੀਲ੍ਹਾ ਦੇ ਮੰਚਨ ਦੀ ਹੋਈ ਸ਼ੁਰੂਆਤ

ਦੋਰਾਹਾ, 11 ਅਕਤੂਬਰ (ਮਨਜੀਤ ਸਿੰਘ ਗਿੱਲ)-ਨਗਰ ਕੌਾਸਲ ਦੋਰਾਹਾ ਦੇ ਪ੍ਰਧਾਨ ਬੰਤ ਸਿੰਘ ਦੋਬੁਰਜੀ ਦੀ ਅਗਵਾਈ 'ਚ ਸਿਟੀਜ਼ਨ ਵੈੱਲਫੇਅਰ ਕਲੱਬ ਦੋਰਾਹਾ ਵੱਲੋਂ ਦੋਰਾਹਾ ਦੀ ਨਵੀਂ ਅਨਾਜ ਮੰਡੀ 'ਚ ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ ਰਾਮਲੀਲ੍ਹਾ ਦਾ ਆਯੋਜਨ ਕੀਤਾ ਜਾ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਮੁਕਾਬਲਿਆਂ 'ਚ ਸੈਕਰਡ ਹਾਰਟ ਸਕੂਲ ਦੀ ਰਹੀ ਝੰਡੀ

ਖੰਨਾ, 11 ਅਕਤੂਬਰ (ਹਰਜਿੰਦਰ ਸਿੰਘ ਲਾਲ)-ਜ਼ਿਲ੍ਹਾ ਪੱਧਰੀ ਪ੍ਰਾਇਮਰੀ ਖੇਡਾਂ 2018-19 ਜੋ 9 ਅਕਤੂਬਰ ਨੂੰ ਲੁਧਿਆਣਾ ਵਿਖੇ ਹੋਈਆਂ | ਜਿਸ ਵਿਚ ਖੰਨਾ ਦੇ ਸੈਕਰਡ ਹਾਰਟ ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਾਪਤੀਆਂ ਕੀਤੀਆਂ | ਸਕੂਲ ਦੇ ਵਿਦਿਆਰਥੀਆਂ ਅੰਸ਼ ...

ਪੂਰੀ ਖ਼ਬਰ »

ਰਾਜਪੂਤ ਭਾਈਚਾਰੇ ਦੀ ਮੀਟਿੰਗ ਹੋਈ

ਮਾਛੀਵਾੜਾ ਸਾਹਿਬ, 11 ਅਕਤੂਬਰ (ਸੁਖਵੰਤ ਸਿੰਘ ਗਿੱਲ)-ਰਾਜਪੂਤ ਏਕਤਾ ਮੰਚ ਦੀ ਮੀਟਿੰਗ ਸੰਸਥਾ ਦੇ ਪ੍ਰਧਾਨ ਭੁਪਿੰਦਰ ਸਿੰਘ ਰਾਠੌਰ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਭਾਈਚਾਰੇ ਨਾਲ ਸਬੰਧਿਤ ਆਗੂਆਂ ਤੋਂ ਇਲਾਵਾ ਬਾਬਾ ਸੁੱਧ ਸਿੰਘ ਟੂਸੇ ਵਾਲਿਆਂ ਨੇ ਸ਼ਮੂਲੀਅਤ ...

ਪੂਰੀ ਖ਼ਬਰ »

ਮੁਬਾਰਕਪੁਰ ਦੇ ਟੋਭੇ ਦਾ ਗੰਦਾ ਪਾਣੀ ਪਿੰਡ ਵਾਸੀਆਂ ਲਈ ਬਣਿਆ ਸਰਾਪ

ਮਾਛੀਵਾੜਾ ਸਾਹਿਬ, 11 ਅਕਤੂਬਰ (ਸੁਖਵੰਤ ਸਿੰਘ ਗਿੱਲ)-ਮਾਛੀਵਾੜਾ ਬਲਾਕ ਦੇ ਬੇਟ ਖੇਤਰ 'ਚ ਪੈਂਦੇ ਪਿੰਡ ਮੁਬਾਰਕਪੁਰ ਦੇ ਗੰਦੇ ਪਾਣੀ ਦਾ ਟੋਭਾ ਪਿੰਡ ਦੇ ਲੋਕਾਂ ਲਈ ਸ਼ਰਾਪ ਬਣਦਾ ਜਾ ਰਿਹਾ ਹੈ ਕਿਉਂਕਿ ਟੋਭੇ ਦਾ ਪਾਣੀ ਓਵਰ ਫਲੋਅ ਹੋ ਪਿੰਡ ਦੀਆਂ ਗਲੀਆਂ ਵਿਚ ਘੁੰਮ ...

ਪੂਰੀ ਖ਼ਬਰ »

ਸੇਵਾ ਕੇਂਦਰਾਂ 'ਚ ਕੰਮ ਨਾ ਹੋਣ ਕਾਰਨ ਲੋਕ ਹੋ ਰਹੇ ਖੱਜਲ ਖ਼ੁਆਰ

ਖੰਨਾ, 11 ਅਕਤੂਬਰ (ਹਰਜਿੰਦਰ ਸਿੰਘ ਲਾਲ/ਮਨਜੀਤ ਸਿੰਘ ਧੀਮਾਨ)-ਪੰਜਾਬ ਦੀ ਪਿਛਲੀ ਅਕਾਲੀ ਭਾਜਪਾ ਸਰਕਾਰ ਸਮੇਂ ਲੋਕਾਂ ਦੀ ਸਹੂਲਤਾਂ ਲਈ ਬਣਾਏ ਗਏ ਬਹੁਤੇ ਸੇਵਾ ਕੇਂਦਰਾਂ ਨੂੰ ਪੰਜਾਬ ਦੀ ਕੈਪਟਨ ਸਰਕਾਰ ਵਲੋਂ ਬੰਦ ਕਰਨ ਕਰਕੇ ਲੋਕਾਂ ਵਿਚ ਕਾਫ਼ੀ ਰੋਸ ਪਾਇਆ ਜਾ ਰਿਹਾ ...

ਪੂਰੀ ਖ਼ਬਰ »

ਸੇਵਾ ਕੇਂਦਰਾਂ 'ਚ ਕੰਮ ਕਈ-ਕਈ ਮਹੀਨੇ ਲਟਕੇ, ਪ੍ਰਸ਼ਾਸਨ ਬੇਖ਼ਬਰ

ਸਮਰਾਲਾ, 11 ਅਕਤੂਬਰ (ਬਲਜੀਤ ਸਿੰਘ ਬਘੌਰ)-ਐੱਸ. ਡੀ. ਐਮ. ਦਫ਼ਤਰ ਨੇੜੇ ਚਲ ਰਹੇ ਇਕੋ ਇਕ ਸੇਵਾ ਕੇਂਦਰ ਵਿਚ ਅੱਜ ਲਾਈਟ ਚਲੇ ਜਾਣ ਕਾਰਨ ਕੰਮ ਕਰਾਉਣ ਆਏ ਭੜਕ ਗਏ ਅਤੇ ਕੰਮ ਕਰਵਾਉਣ ਵਾਲੇ ਲੋਕਾਂ ਨੇ ਸਰਕਾਰ ਅਤੇ ਪ੍ਰਸ਼ਾਸਨ 'ਤੇ ਜੰਮ ਕੇ ਗ਼ੁੱਸਾ ਕੱਢਿਆ | ਉਨ੍ਹਾਂ ਨੇ ਸੇਵਾ ...

ਪੂਰੀ ਖ਼ਬਰ »

ਮਦਨੀਪੁਰ ਖੇਡ ਮੈਦਾਨ 'ਚ ਚੱਲ ਰਹੇ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ

ਮਲੌਦ, 11 ਅਕਤੂਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ/ਦਿਲਬਾਗ ਸਿੰਘ ਚਾਪੜਾ)-ਪਿੰਡ ਮਦਨੀਪੁਰ ਵਿਖੇ ਖੇਡ ਮੈਦਾਨ ਵਿਚ 2 ਲੱਖ ਰੁਪਏ ਦੀ ਪੰਜਾਬ ਸਰਕਾਰ ਦੀ ਤਰਫ਼ੋਂ ਪ੍ਰਾਪਤ ਹੋਈ, ਗਰਾਂਟ ਤਹਿਤ ਚੱਲ ਰਹੇ ਵਿਕਾਸ ਕਾਰਜਾਂ ਦਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਯਾਦਵਿੰਦਰ ਸਿੰਘ ...

ਪੂਰੀ ਖ਼ਬਰ »

ਸਰੂਪ ਸਿੰਘ ਵਲੋਂ ਪੁਸਤਕ 'ਦੋ ਪੈਰ ਘੱਟ ਤੁਰਨਾ ਪਰ ਤੁਰਨਾ ਮੜਕ ਦੇ ਨਾਲ' ਲਾਇਬਰੇਰੀ ਨੂੰ ਭੇਟ

ਮਲੌਦ, 11 ਅਕਤੂਬਰ (ਸਹਾਰਨ ਮਾਜਰਾ)-ਚਲੰਤ ਮਾਮਲਿਆਂ ਦੇ ਉੱਘੇ ਲੇਖਕ ਸਰੂਪ ਸਿੰਘ ਸਹਾਰਨ ਮਾਜਰਾ ਵਲੋਂ ਆਪਣੀ ਪੁਸਤਕ 'ਦੋ ਪੈਰ ਘੱਟ ਤੁਰਨਾ ਪਰ ਤੁਰਨਾ ਮੜਕ ਦੇ ਨਾਲ' ਪੰਜਾਬ ਦੀ ਭੈਣ (ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਭੈਣ) ਬੀਬੀ ਅਮਰ ਕੌਰ ਜੀ ਦੀ ਯਾਦ ਵਿਚ ਆਰਤੀ ਚੌਾਕ ...

ਪੂਰੀ ਖ਼ਬਰ »

ਅੰਬੇਡਕਰ ਮਿਸ਼ਨ ਸੁਸਾਇਟੀ ਨੇ ਵਿਦਿਆਰਥੀ ਦਿਵਸ ਮਨਾਇਆ

ਖੰਨਾ, 11 ਅਕਤੂਬਰ (ਹਰਜਿੰਦਰ ਸਿੰਘ ਲਾਲ/ਮਨਜੀਤ ਸਿੰਘ ਧੀਮਾਨ)-7 ਅਕਤੂਬਰ 1900 ਦਾ ਦਿਨ ਬਰਤਾਨਵੀ ਸਾਮਰਾਜ ਅਧੀਨ ਭਾਰਤ 'ਚ ਇਕ ਕ੍ਰਾਂਤੀਕਾਰੀ ਘਟਨਾ ਵਜੋਂ ਮਨਾਇਆ ਗਿਆ | ਇਸੇ ਦਿਨ ਵਿਸ਼ਵ ਰਤਨ ਡਾ: ਭੀਮ ਰਾਓ ਅੰਬੇਦਕਰ ਨੇ ਸਰਕਾਰੀ ਸਕੂਲ 'ਚ ਦਾਖਲਾ ਲਿਆ ਸੀ | ਇਸ ਗੱਲ ਦਾ ...

ਪੂਰੀ ਖ਼ਬਰ »

ਬਾਬਰਪੁਰ ਨੂੰ ਲਿਪ ਹਲਕਾ ਪਾਇਲ ਯੂਥ ਵਿੰਗ ਦਾ ਪ੍ਰਧਾਨ ਨਿਯੁਕਤ ਕੀਤਾ

ਮਲੌਦ, 11 ਅਕਤੂਬਰ (ਸਹਾਰਨ ਮਾਜਰਾ)-ਨੌਜਵਾਨ ਆਗੂ ਸੁਖਵੰਤ ਸਿੰਘ ਬਾਬਰਪੁਰ ਨੂੰ ਲੋਕ ਇਨਸਾਫ਼ ਪਾਰਟੀ ਵਲੋਂ ਕੌਮੀ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਦੇ ਨਿਰਦੇਸ਼ਾਂ ਅਨੁਸਾਰ ਯੂਥ ਵਿੰਗ ਦੇ ਸੂਬਾ ਪ੍ਰਧਾਨ ਸੁਰਿੰਦਰ ਸਿੰਘ ਗਰੇਵਾਲ ਵਲੋਂ ਹਲਕਾ ਪਾਇਲ ਦਾ ਯੂਥ ਵਿੰਗ ਦਾ ...

ਪੂਰੀ ਖ਼ਬਰ »

ਪਾਵਰਕਾਮ ਖੰਨਾ ਮੰਡਲ ਦੇ ਪੈਨਸ਼ਨਰਾਂ ਦੀ ਮੀਟਿੰਗ

ਖੰਨਾ, 11 ਅਕਤੂਬਰ (ਪੱਤਰ ਪੇ੍ਰਰਕਾਂ ਰਾਹੀਂ)-ਸਮੂਹ ਪਾਵਰਕਾਮ ਮੰਡਲ ਖੰਨਾ ਦੇ ਪੈਨਸ਼ਨਰਾਂ ਦੀ ਮਹੀਨਾ ਵਾਰ ਮੀਟਿੰਗ ਵਿਚ ਗੁਰਸੇਵਕ ਸਿੰਘ ਮੋਹੀ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਪਾਵਰਕਾਮ ਮੈਨੇਜਮੈਂਟ ਹਰ ਸਮੇਂ ਮੰਗਾਂ ਪ੍ਰਤੀ ਟਾਲ ਮਟੋਲ ਕਰਕੇ ਆਪਣਾ ਡੰਗ ਟਪਾ ਰਹੀ ...

ਪੂਰੀ ਖ਼ਬਰ »

ਗੁਜਰਾਤ ਤੋਂ ਲੁਧਿਆਣਾ ਨੂੰ ਲੋਹੇ ਦੇ ਕੁਆਇਲ ਲੈ ਕੇ ਜਾ ਰਿਹੈ ਟਰੱਕ ਹੋਇਆ ਹਾਦਸੇ ਦਾ ਸ਼ਿਕਾਰ

ਖੰਨਾ, 11 ਅਕਤੂਬਰ (ਮਨਜੀਤ ਸਿੰਘ ਧੀਮਾਨ)-ਅੱਜ ਸਵੇਰੇ 2 ਵਜੇ ਦੇ ਕਰੀਬ ਭੱਟੀਆਂ ਕੋਲ ਜੀ. ਟੀ. ਰੋਡ 'ਤੇ ਇਕ ਲੋਹੇ ਦੇ ਭਰੇ ਟਰਾਲੇ ਦੇ ਪਲਟ ਜਾਣ ਕਾਰਨ ਡਰਾਈਵਰ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ | ਜਾਣਕਾਰੀ ਦਿੰਦਿਆਂ ਟਰੱਕ ਦੇ ਡਰਾਈਵਰ ਰਾਜੇਸ਼ ਕੁਮਾਰ ਵਾਸੀ ਅਜਮੇਰ ...

ਪੂਰੀ ਖ਼ਬਰ »

ਰਾਮਲੀਲ੍ਹਾ ਕਲੱਬ ਵਲੋਂ ਦੁਸਹਿਰੇ ਦੇ ਸਬੰਧ 'ਚ ਪੂਜਾ ਅਰਚਨਾ

ਪਾਇਲ, 11 ਅਕਤੂਬਰ (ਰਜਿੰਦਰ ਸਿੰਘ, ਨਿਜ਼ਾਮਪੁਰ)-ਸਥਾਨਕ ਸ੍ਰੀ ਰਾਮ ਮੰਦਿਰ ਪਾਇਲ ਵਿਖੇ ਰਾਮ ਲੀਲਾ ਕਲੱਬ ਵਲੋਂ ਦੁਸਹਿਰੇ ਦੇ ਸਬੰਧ ਵਿਚ ਝੰਡੇ ਦੀ ਪੂਜਾ ਅਰਚਨਾ ਕੀਤੀ ਗਈ | ਇਸ ਸਬੰਧੀ ਰਾਕੇਸ਼ ਭਾਸਕਰ ਨੇ ਦੱਸਿਆ ਕਿ ਪਿਛਲੇ ਕਰੀਬ 150 ਸਾਲਾਂ ਤੋਂ ਦੁਸਹਿਰੇ ਦਾ ਤਿਉਹਾਰ ...

ਪੂਰੀ ਖ਼ਬਰ »

ਅਣ-ਅਧਿਕਾਰਤ ਬਾਲ ਘਰਾਂ 'ਤੇ ਹੋਵੇਗੀ ਕਾਨੂੰਨੀ ਕਾਰਵਾਈ-ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ

ਲੋਹਟਬੱਦੀ, 11 ਅਕਤੂਬਰ (ਕੁਲਵਿੰਦਰ ਸਿੰਘ ਡਾਂਗੋਂ)-ਡਾਇਰੈਕਟਰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵਲੋਂ ਜਾਰੀ ਹਦਾਇਤਾਂ ਅਨੁਸਾਰ ਜ਼ਿਲ੍ਹਾ ਲੁਧਿਆਣਾ ਅੰਦਰ ਚੱਲ ਰਹੇ ਸਮੂਹ ਅਣ-ਰਜਿਸਟਰਡ ਬਾਲ ਘਰਾਂ ਨੂੰ ਜੇ.ਜੇ ਐਕਟ (ਕੇਅਰ ਐਾਡ ...

ਪੂਰੀ ਖ਼ਬਰ »

ਸ਼ਹਿਰ ਅੰਦਰ ਪਾਰਦਰਸ਼ੀ ਢੰਗ ਨਾਲ ਵਿਕਾਸ ਕਾਰਜ ਹੋਣਗੇ-ਸਾਂਸਦ ਬਿੱਟੂ

ਜਗਰਾਉਂ, 11 ਅਕਤੂਬਰ (ਹਰਵਿੰਦਰ ਸਿੰਘ ਖ਼ਾਲਸਾ)-ਨਗਰ ਕੌਾਸਲ ਜਗਰਾਉਂ ਦੇ ਵਾਰਡਾਂ ਅੰਦਰ ਕੀਤੇ ਜਾਣ ਵਾਲੇ ਵਿਕਾਸ ਕਾਰਜਾਂ 'ਤੇ ਇਕ-ਇਕ ਪੈਸਾ ਪਾਰਦਰਸ਼ੀ ਢੰਗ ਨਾਲ ਖ਼ਰਚਿਆ ਜਾਵੇਗਾ | ਠੇਕੇਦਾਰਾਂ ਨੂੰ ਕੀਤੇ ਕੰਮਾਂ ਦੀ ਤਦ ਤਕ ਅਦਾਇਗੀ ਨਹੀਂ ਕੀਤੀ ਜਾਵੇਗੀ, ਜਦ ਤੱਕ ...

ਪੂਰੀ ਖ਼ਬਰ »

ਦਾਣਾ ਮੰਡੀ ਰਾਏਕੋਟ ਦੇ ਆੜ੍ਹਤੀਆਂ ਦਾ ਸ਼ੈਲਰ ਮਾਲਕਾਂ ਿਖ਼ਲਾਫ਼ ਸੰਘਰਸ਼ ਜਾਰੀ, ਚੌਥੇ ਦਿਨ ਵੀ ਧਰਨਾ ਦਿੱਤਾ

ਰਾਏਕੋਟ, 11 ਅਕਤੂਬਰ (ਬਲਵਿੰਦਰ ਸਿੰਘ ਲਿੱਤਰ)-ਦਾਣਾ ਮੰਡੀ ਰਾਏਕੋਟ ਦੇ ਆੜ੍ਹਤੀਆਂ ਅਤੇ ਸ਼ੈਲਰ ਮਾਲਕਾਂ ਦੇ ਲੈਣ-ਦੇਣ ਦੇ ਸਬੰਧੀ ਆੜ੍ਹਤੀਆਂ ਦਾ ਸੰਘਰਸ਼ ਰੁਕਣ ਦੀ ਬਜਾਏ ਜਿਉਂ ਦਾ ਤਿਉਂ ਬਰਕਰਾਰ ਹੈ | ਅੱਜ ਆੜ੍ਹਤੀਆਂ ਨੇ ਚੌਥੇ ਦਿਨ ਇਕ ਸ਼ੈਲਰ ਮਾਲਕ ਦੀ ਆੜ੍ਹਤ ਦੀ ...

ਪੂਰੀ ਖ਼ਬਰ »

ਚੇਅਰਮੈਨ ਗਿੱਲ ਬੇਰਕਲਾਂ ਨੇ ਲਿਆ ਵਿਕਾਸ ਕਾਰਜਾਂ ਦਾ ਜਾਇਜ਼ਾ

ਮਲੌਦ, 11 ਅਕਤੂਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ/ਦਿਲਬਾਗ ਸਿੰਘ ਚਾਪੜਾ)-ਕਿਸਾਨ ਖੇਤ ਮਜ਼ਦੂਰ ਸੈਲ ਹਲਕਾ ਪਾਇਲ ਦੇ ਚੇਅਰਮੈਨ ਅਤੇ ਬਲਾਕ ਸੰਮਤੀ ਮੈਂਬਰ ਗੁਰਮੇਲ ਸਿੰਘ ਗਿੱਲ ਨੇ ਪਿੰਡ ਬੇਰ ਕਲਾਂ ਵਿਖੇ ਮਨਰੇਗਾ ਅਧੀਨ ਬਣ ਰਹੀਆਂ ਨਵੀਆਂ ਇੰਟਰਲਾਕ ਇੱਟਾਂ ਵਾਲੀਆਂ ...

ਪੂਰੀ ਖ਼ਬਰ »

ਖਾਦ ਦੇ ਰੇਟ ਵਧਣ ਨਾਲ ਪੰਜਾਬ ਦੇ ਕਿਸਾਨਾਂ 'ਤੇ 300 ਕਰੋੜ ਦਾ ਬੋਝ ਪਿਆ-ਚੱਕ

ਜਗਰਾਉਂ, 11 ਅਕਤੂਬਰ (ਜੋਗਿੰਦਰ ਸਿੰਘ)-ਲੋਕ ਇਨਸਾਫ਼ ਪਾਰਟੀ ਦੇ ਕਿਸਾਨ ਵਿੰਗ ਦੇ ਪ੍ਰਧਾਨ ਸ: ਸੁਖਦੇਵ ਸਿੰਘ ਚੱਕ ਨੇ ਇਕ ਪ੍ਰੈਸ ਬਿਆਨ 'ਚ ਕਿਹਾ ਕਿ 'ਚ ਡੀ.ਏ.ਪੀ. ਖਾਦ ਦਾ ਰੇਟ ਵਧਣ ਨਾਲ ਪੰਜਾਬ ਦੇ ਕਿਸਾਨਾਂ 'ਤੇ 300 ਕਰੋੜ ਰੁਪਏ ਦਾ ਨਵਾਂ ਬੋਝ ਪਵੇਗਾ | ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਬਿਜਲੀ ਬਿੱਲਾਂ 'ਚ ਵਾਧੇ ਿਖ਼ਲਾਫ਼ ਲੋਕਾਂ ਵਲੋਂ ਰੋਸ ਪ੍ਰਦਰਸ਼ਨ

ਸਿੱਧਵਾਂ ਬੇਟ, 11 ਅਕਤੂਬਰ (ਜਸਵੰਤ ਸਿੰਘ ਸਲੇਮਪੁਰੀ)-ਇਕ ਦਿਨ-ਬ-ਦਿਨ ਵੱਧ ਰਹੀ ਮਹਿੰਗਾਈ, ਅਸਮਾਨੀ ਚੜ੍ਹ ਰਹੇ ਡੀਜ਼ਲ ਤੇ ਪੈਟਰੋਲ ਦੀਆਂ ਕੀਮਤਾਂ ਦੇ ਭਾਅ ਨੇ ਲੋਕਾਂ ਦਾ ਜਿਊਣਾ ਦੁੱਭਰ ਕਰ ਰੱਖਿਆ ਹੈ ਪਰ ਹੁਣ ਦੂਜੇ ਪਾਸੇ ਬਿਜਲੀ ਦੇ ਬਿੱਲਾਂ ਨੇ ਗਰੀਬ ਵਰਗ ਨੂੰ 440 ...

ਪੂਰੀ ਖ਼ਬਰ »

ਸੋਸ਼ਲ ਮੀਡੀਆ 'ਤੇ ਹਿੰਦੂ ਦੇਵੀ ਦੇਵਤਿਆਂ ਦੀਆਂ ਫ਼ੋਟੋ ਵਾਲੇ ਪਟਾਕੇ ਨਹੀਂ ਵਿਕਣ ਦਿਆਂਗੇ

ਖੰਨਾ, 8 ਅਕਤੂਬਰ (ਹਰਜਿੰਦਰ ਸਿੰਘ ਲਾਲ)-ਇਸ ਸਾਲ ਖੰਨਾ ਸ਼ਹਿਰ ਵਿਚ ਹਿੰਦੂ ਦੇਵੀ ਦੇਵਤਿਆਂ ਦੀਆਂ ਛਪੀਆਂ ਫ਼ੋਟੋਆਂ ਵਾਲੇ ਪਟਾਕੇ ਅਤੇ ਹੋਰ ਆਤਿਸ਼ਬਾਜ਼ੀ ਨਹੀਂ ਵਿਕਣ ਦਿੱਤੀ ਜਾਵੇਗੀ | ਇਸ ਸਬੰਧੀ ਖੰਨਾ ਦੇ ਵੱਖ ਵੱਖ ਵਟ੍ਹਸ-ਅੱਪ ਗਰੁੱਪਾਂ ਵਿਚ ਇਕ ਮੁਹਿੰਮ ਛੇੜੀ ...

ਪੂਰੀ ਖ਼ਬਰ »

ਭਾਰ ਤੋਲਕ ਦਿਲਾਬਰਦੀਪ ਸਿੰਘ ਦਾ ਮਨੁੱਖੀ ਅਧਿਕਾਰ ਮੰਚ ਦੋਰਾਹਾ ਵਲੋਂ ਵਿਸ਼ੇਸ਼ ਸਨਮਾਨ

ਦੋਰਾਹਾ, 11 ਅਕਤੂਬਰ (ਜਸਵੀਰ ਝੱਜ)-ਦੋਰਾਹਾ ਦੇ ਨੌਜਵਾਨ ਦਿਲਾਬਰਦੀਪ ਸਿੰਘ ਦਾ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਭਾਰ ਤੋਲਣ ਮੁਕਾਬਲੇ ਵਿਚ ਤਗਮਾ ਜੇਤੂ ਦਾ ਮਨੁੱਖੀ ਅਧਿਕਾਰ ਮੰਚ ਦੋਰਾਹਾ ਯੂਥ ਦੇ ਪ੍ਰਧਾਨ ਗੁਰਤੇਜ ਸਿੰਘ ਗਰੇਵਾਲ਼ ਤੇ ਬਲਾਕ ਦੋਰਾਹਾ ਦੇ ...

ਪੂਰੀ ਖ਼ਬਰ »

ਪੰਜਾਬ ਨੰਬਰਦਾਰ ਯੂਨੀਅਨ ਬਲੌ ਾਗੀ ਦੀ ਮੀਟਿੰਗ

ਖੰਨਾ, 11 ਅਕਤੂਬਰ (ਹਰਜਿੰਦਰ ਸਿੰਘ ਲਾਲ/ਮਨਜੀਤ ਸਿੰਘ ਧੀਮਾਨ)-ਖੰਨਾ ਦੇ ਤਹਿਸੀਲ ਕੰਪਲੈਕਸ ਵਿਖੇ ਪੰਜਾਬ ਨੰਬਰਦਾਰਾਂ ਯੂਨੀਅਨ ਬਲੌਾਗੀ ਦੀ ਮੀਟਿੰਗ ਤਹਿਸੀਲ ਪ੍ਰਧਾਨ ਸ਼ੇਰ ਸਿੰਘ ਫੈਜ਼ਗੜ੍ਹ ਦੀ ਅਗਵਾਈ ਹੇਠ ਹੋਈ | ਜਿਸ ਵਿਚ ਸ਼ਹਿਰ ਤੇ ਪਿੰਡਾਂ ਦੇ ਨੰਬਰਦਾਰਾਂ ਨੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX