ਤਾਜਾ ਖ਼ਬਰਾਂ


ਲੋਕ ਵਿਦੇਸ਼ਾਂ ਤੋਂ ਇਲਾਜ ਲਈ ਆਉਂਦੇ ਨੇ ਗੁਜਰਾਤ - ਪ੍ਰਧਾਨ ਮੰਤਰੀ
. . .  4 minutes ago
ਅਹਿਮਦਾਬਾਦ, 17 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੁਜਰਾਤ ਦੇ ਅਹਿਮਦਾਬਾਦ ਵਿਖੇ ਸਰਦਾਰ ਵੱਲਭ ਭਾਈ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸ ਐਂਡ ਰਿਸਰਚ...
ਆਸੀਆ ਅੰਦ੍ਰਾਬੀ ਨੂੰ ਐਨ.ਆਈ.ਏ ਅਦਾਲਤ 'ਚ ਕੀਤਾ ਗਿਆ ਪੇਸ਼
. . .  19 minutes ago
ਨਵੀਂ ਦਿੱਲੀ, 17 ਜਨਵਰੀ - ਅੱਤਵਾਦ ਦੇ ਦੋਸ਼ਾਂ ਵਿਚ ਕਸ਼ਮੀਰ ਦੀ ਵੱਖਵਾਦੀ ਆਗੂ ਆਸੀਆ ਅੰਦ੍ਰਾਬੀ ਨੂੰ ਉਸ ਦੇ 2 ਸਹਿਯੋਗੀਆਂ ਨਾਲ ਐਨ.ਆਈ.ਏ ਅਦਾਲਤ ਵਿਚ ਪੇਸ਼ ਕੀਤਾ...
ਕਾਂਗਰਸ ਵੱਲੋਂ ਵਿਧਾਨ ਸਭਾ ਚੋਣ ਲੜਨ ਵਾਲੇ ਰਾਜਵਿੰਦਰ ਸਿੰਘ ਲੱਖੀ ਅਕਾਲੀ ਦਲ 'ਚ ਸ਼ਾਮਲ
. . .  18 minutes ago
ਨਵੀਂ ਦਿੱਲੀ, 17 ਜਨਵਰੀ (ਜਗਤਾਰ ਸਿੰਘ)- ਨਵਾਂਸ਼ਹਿਰ ਤੋਂ ਕਾਂਗਰਸੀ ਆਗੂ ਰਾਜਵਿੰਦਰ ਸਿੰਘ ਲੱਖੀ ਅੱਜ ਸੁਖਬੀਰ ਸਿੰਘ ਬਾਦਲ ਦੀ ਮੌਜੂਦਗੀ 'ਚ ਸ਼੍ਰੋਮਣੀ ਅਕਾਲੀ ਦਲ ਚ ਸ਼ਾਮਿਲ ਹੋ ਗਏ ਹਨ। ਦੱਸ ਦੇਈਏ ਰਾਜਵਿੰਦਰ ਨੇ 2012 'ਚ ਕਾਂਗਰਸ ਦੀ ਟਿਕਟ 'ਤੇ .....
ਛਤਰਪਤੀ ਹੱਤਿਆ ਮਾਮਲਾ : ਜੱਜ ਨੇ ਫ਼ੈਸਲਾ ਪੜ੍ਹਨਾ ਕੀਤਾ ਸ਼ੁਰੂ
. . .  58 minutes ago
ਪ੍ਰਧਾਨ ਮੰਤਰੀ ਨੇ ਕੀਤਾ ਸਰਦਾਰ ਵੱਲਭ ਭਾਈ ਪਟੇਲ ਇੰਸਟੀਚਿਊਟ ਦਾ ਉਦਘਾਟਨ
. . .  about 1 hour ago
ਅਹਿਮਦਾਬਾਦ, 17 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੁਜਰਾਤ ਦੇ ਅਹਿਮਦਾਬਾਦ ਵਿਖੇ ਸਰਦਾਰ ਵੱਲਭ ਭਾਈ ਪਟੇਲ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸ ਐਂਡ ਰਿਸਰਚ...
ਸੁਣਵਾਈ ਦੇ ਦੌਰਾਨ ਛਤਰਪਤੀ ਦੇ ਪਰਿਵਾਰ ਲਈ ਮੁਆਵਜ਼ੇ ਦੀ ਕੀਤੀ ਗਈ ਮੰਗ
. . .  about 1 hour ago
ਪੰਚਕੂਲਾ, 17 ਜਨਵਰੀ (ਰਾਮ ਸਿੰਘ ਬਰਾੜ)- ਸੀ.ਬੀ.ਆਈ. ਕੋਰਟ 'ਚ ਸੁਣਵਾਈ ਦੇ ਦੌਰਾਨ ਮਰਹੂਮ ਪੱਤਰਕਾਰ ਰਾਮ ਚੰਦਰ ਛਤਰਪਤੀ ਦੇ ਪਰਿਵਾਰ ਲਈ ਮੁਆਵਜ਼ੇ ਦੀ ਮੰਗ ਕੀਤੀ ਗਈ ਹੈ। ਇਸ ਦੇ ਨਾਲ ਹੀ ਡੇਰਾ ਮੁਖੀ ਰਾਮ ਰਹੀਮ ਨੂੰ ਦਿੱਤੀ ਗਈ ਸੁਰੱਖਿਆ 'ਚ ਹੋਏ .....
2018 'ਚ ਮਾਰੇ ਗਏ 250 ਅੱਤਵਾਦੀ - ਉੱਤਰੀ ਕਮਾਂਡ ਪ੍ਰਮੁੱਖ
. . .  about 1 hour ago
ਨਵੀਂ ਦਿੱਲੀ, 17 ਜਨਵਰੀ - ਉੱਤਰੀ ਕਮਾਂਡ ਪ੍ਰਮੁੱਖ ਲੈਫ਼ਟੀਨੈਂਟ ਜਨਰਲ ਰਣਵੀਰ ਸਿੰਘ ਨੇ ਕਿਹਾ ਕਿ 2018 ਸੁਰੱਖਿਆ ਬਲਾਂ ਲਈ ਸ਼ਾਨਦਾਰ ਰਿਹਾ ਹੈ। 2018 'ਚ ਸੁਰੱਖਿਆ ਬਲਾਂ ਨੇ...
ਛਤਰਪਤੀ ਹੱਤਿਆ ਮਾਮਲਾ : ਸੀ.ਬੀ.ਆਈ ਦੇ ਵਕੀਲ ਨੇ ਰਾਮ ਰਹੀਮ ਨੂੰ ਫਾਂਸੀ ਦੀ ਸਜ਼ਾ ਦਿੱਤੇ ਜਾਣ ਦੀ ਕੀਤੀ ਮੰਗ
. . .  about 1 hour ago
ਪੰਚਕੂਲਾ, 17 ਜਨਵਰੀ (ਕੇ.ਐੱਸ. ਰਾਣਾ)- ਸੀ.ਬੀ.ਆਈ. ਕੋਰਟ 'ਚ ਮਰਹੂਮ ਪੱਤਰਕਾਰ ਰਾਮ ਚੰਦਰ ਛਤਰਪਤੀ ਦੇ ਹੱਤਿਆ ਕਾਂਡ ਮਾਮਲੇ 'ਚ ਦੋਹਾਂ ਧਿਰਾਂ ਦੀ ਬਹਿਸ ਪੂਰੀ ਹੋ ਚੁੱਕੀ ਹੈ। ਇਸ ਦੇ ਨਾਲ ਹੀ ਜਿੱਥੇ ਰਾਮ ਰਹੀਮ ਦੇ ਵਕੀਲ ਵੱਲੋਂ ਅਦਾਲਤ ਸਾਹਮਣੇ ਘੱਟ ਸਜ਼ਾ.....
ਥਰਮਲ ਮੁਲਾਜ਼ਮ ਜਥੇਬੰਦੀ ਦੇ ਨੁਮਾਇੰਦਿਆਂ ਨੂੰ ਪੁਲਿਸ ਨੇ ਲਿਆ ਹਿਰਾਸਤ
. . .  about 1 hour ago
ਬਠਿੰਡਾ, 17 ਜਨਵਰੀ (ਕਰਮਜੀਤ ਸਿੰਘ) - ਖ਼ਜ਼ਾਨਾ ਮੰਤਰੀ ਪੰਜਾਬ ਮਨਪ੍ਰੀਤ ਸਿੰਘ ਬਾਦਲ ਨੂੰ ਬਠਿੰਡਾ ਵਿਖੇ ਕਾਲੀਆਂ ਝੰਡੀਆਂ ਦਿਖਾਉਣ ਵਾਲੇ ਥਰਮਲ ਮੁਲਾਜ਼ਮ ਜਥੇਬੰਦੀ ਦੇ ਨੁਮਾਇੰਦਿਆਂ...
ਸ਼ਸ਼ੀ ਥਰੂਰ ਖ਼ਿਲਾਫ਼ ਅਪਰਾਧਿਕ ਮਾਣਹਾਨੀ ਮਾਮਲੇ ਦੀ ਸੁਣਵਾਈ ਮੁਲਤਵੀ
. . .  about 1 hour ago
ਨਵੀਂ ਦਿੱਲੀ, 17 ਜਨਵਰੀ - ਪਟਿਆਲਾ ਹਾਊਸ ਕੋਰਟ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖ਼ਿਲਾਫ਼ ਇਤਰਾਜ਼ਯੋਗ ਟਿੱਪਣੀ ਨੂੰ ਲੈ ਕੇ ਕਾਂਗਰਸੀ ਆਗੂ ਸ਼ਸ਼ੀ ਥਰੂਰ ਖ਼ਿਲਾਫ਼ ਅਪਰਾਧਿਕ...
ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਦਿਨੇਸ਼ ਮਹੇਸ਼ਵਰੀ ਦਾ ਸਹੁੰ ਚੁੱਕ ਸਮਾਗਮ ਕੱਲ੍ਹ
. . .  about 1 hour ago
ਨਵੀਂ ਦਿੱਲੀ, 17 ਜਨਵਰੀ - ਸੁਪਰੀਮ ਕੋਰਟ ਦੇ ਜੱਜ ਵਜੋ ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਦਿਨੇਸ਼ ਮਹੇਸ਼ਵਰੀ ਦਾ ਸਹੁੰ ਚੁੱਕ ਸਮਾਗਮ 18 ਜਨਵਰੀ ਨੂੰ ਸਵੇਰੇ 10.30 ਵਜੇ ਚੀਫ਼...
ਪ੍ਰਧਾਨ ਮੰਤਰੀ ਨੇ ਕੀਤਾ ਵਾਈਬ੍ਰੈਂਟ ਗੁਜਰਾਤ ਗਲੋਬਲ ਵਪਾਰ ਮੇਲੇ ਦਾ ਉਦਘਾਟਨ
. . .  about 2 hours ago
ਅਹਿਮਦਾਬਾਦ, 17 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਗੁਜਰਾਤ ਦੇ ਗਾਂਧੀ ਨਗਰ 'ਚ ਵਾਈਬ੍ਰੈਂਟ ਗੁਜਰਾਤ ਗਲੋਬਲ ਵਪਾਰ ਮੇਲੇ ਦਾ ਉਦਘਾਟਨ ਕੀਤਾ। ਉਹ ਦੋ ਦਿਨਾਂ...
ਲੋਕਪਾਲ ਦੀ ਨਿਯੁਕਤੀ ਸਬੰਧੀ ਸੁਪਰੀਮ ਕੋਰਟ 'ਚ ਸੁਣਵਾਈ 7 ਮਾਰਚ ਨੂੰ
. . .  about 2 hours ago
ਨਵੀਂ ਦਿੱਲੀ, 17 ਜਨਵਰੀ - ਲੋਕਪਾਲ ਦੀ ਨਿਯੁਕਤੀ ਨੂੰ ਲੈ ਕੇ ਸੁਪਰੀਮ ਕੋਰਟ 7 ਮਾਰਚ ਨੂੰ ਸੁਣਵਾਈ...
ਗਰਨੇਡ ਹਮਲੇ 'ਚ ਤਿੰਨ ਜ਼ਖਮੀ
. . .  about 2 hours ago
ਸ੍ਰੀਨਗਰ, 17 ਜਨਵਰੀ - ਸ੍ਰੀਨਗਰ 'ਚ ਜ਼ੀਰੋ ਪੁਲ 'ਤੇ ਅੱਤਵਾਦੀਆਂ ਵੱਲੋਂ ਸੁਰੱਖਿਆ ਬਲਾਂ 'ਤੇ ਕੀਤੇ ਗਏ ਗਰਨੇਡ ਹਮਲੇ 'ਚ ਤਿੰਨ ਲੋਕ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਹਸਪਤਾਲ...
ਛਤਰਪਤੀ ਹੱਤਿਆ ਮਾਮਲਾ : ਸੀ.ਬੀ.ਆਈ. ਦੇ ਵਕੀਲ ਜੱਜ ਸਾਹਮਣੇ ਰੱਖ ਰਹੇ ਹਨ ਆਪਣਾ ਪੱਖ
. . .  about 2 hours ago
ਪੰਚਕੂਲਾ, 17 ਜਨਵਰੀ (ਕੇ.ਐੱਸ. ਰਾਣਾ)- ਮਰਹੂਮ ਪੱਤਰਕਾਰ ਰਾਮ ਚੰਦਰ ਛਤਰਪਤੀ ਦੇ ਹੱਤਿਆ ਕਾਂਡ ਮਾਮਲੇ 'ਚ ਸੀ.ਬੀ.ਆਈ. ਦੇ ਵਕੀਲ ਜੱਜ ਸਾਹਮਣੇ ਆਪਣਾ ਪੱਖ ਰੱਖ ਰਹੇ ਹਨ.....
ਰਾਮ ਰਹੀਮ ਦੇ ਵਕੀਲ ਵੱਲੋਂ ਜੱਜ ਸਾਹਮਣੇ ਰਹਿਮ ਦੀ ਅਪੀਲ
. . .  about 2 hours ago
ਛਤਰਪਤੀ ਹੱਤਿਆ ਮਾਮਲੇ 'ਚ ਫ਼ੈਸਲਾ ਆਉਣ ਤੋਂ ਪਹਿਲਾਂ ਪੁਲਿਸ ਵੱਲੋਂ 14 ਥਾਵਾਂ 'ਤੇ ਨਾਕਾਬੰਦੀ
. . .  about 2 hours ago
ਪੱਤਰਕਾਰ ਰਾਮਚੰਦਰ ਛਤਰਪਤੀ ਮਾਮਲੇ ਦੀ ਸੁਣਵਾਈ ਸ਼ੁਰੂ
. . .  about 3 hours ago
ਸੰਗਰੂਰ 'ਚ ਸਵਾਈਨ ਫਲੂ ਪੀੜਤਾਂ ਦੀ ਗਿਣਤੀ ਵੱਧ ਕੇ ਹੋਈ ਤਿੰਨ
. . .  about 3 hours ago
ਅਮਿਤ ਸ਼ਾਹ ਦੀ ਸਿਹਤ 'ਚ ਹੋ ਰਿਹੈ ਸੁਧਾਰ - ਭਾਜਪਾ
. . .  about 3 hours ago
ਪ੍ਰਸਿੱਧ ਗਜ਼ਲ ਗੋ ਅਤੇ ਸ਼੍ਰੋਮਣੀ ਬਾਲ ਸਾਹਿਤਕਾਰ ਪ੍ਰੋ. ਸੁਖਦੇਵ ਸਿੰਘ ਗਰੇਵਾਲ ਦਾ ਦੇਹਾਂਤ
. . .  about 3 hours ago
ਮੋਗਾ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ 'ਚ 2 ਨੌਜਵਾਨ ਲੜਕੀਆਂ ਸਮੇਤ 3 ਦੀ ਮੌਤ
. . .  about 3 hours ago
ਵਿਧਾਇਕਾਂ ਦੀ ਖ਼ਰੀਦੋ ਫ਼ਰੋਖ਼ਤ ਨੂੰ ਲੈ ਕੇ ਕਾਂਗਰਸ ਵੱਲੋਂ ਭਾਜਪਾ ਖ਼ਿਲਾਫ਼ ਪ੍ਰਦਰਸ਼ਨ
. . .  about 3 hours ago
ਸਬਰੀਮਾਲਾ ਮੰਦਰ 'ਚ ਪ੍ਰਵੇਸ਼ ਕਰਨ ਵਾਲੀਆ 2 ਮਹਿਲਾਵਾਂ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਕੱਲ੍ਹ
. . .  about 4 hours ago
ਖਹਿਰਾ ਨੇ ਆਪ ਦੀ ਰੈਲੀ ਨੂੰ ਲੈ ਕੇ ਭਗਵੰਤ ਮਾਨ 'ਤੇ ਸਾਧਿਆ ਨਿਸ਼ਾਨਾ
. . .  about 4 hours ago
ਸੌਦਾ ਸਾਧ ਦੀ ਸਜ਼ਾ ਦੀ ਸੁਣਵਾਈ ਨੂੰ ਦੇਖਦਿਆਂ ਪੰਜਾਬ ਪੁਲਸ ਵੱਲੋਂ ਥਾਂ ਥਾਂ ਨਾਕੇਬੰਦੀ
. . .  about 4 hours ago
ਟੀ.ਐਮ.ਸੀ. ਦੀ ਵਿਰੋਧੀ ਰੈਲੀ 'ਚ ਸ਼ਾਮਲ ਹੋਣਗੇ ਬਸਪਾ ਨੇਤਾ ਸਤੀਸ਼ ਚੰਦਰ ਮਿਸ਼ਰਾ
. . .  about 4 hours ago
ਸੁਪਰੀਮ ਕੋਰਟ ਵੱਲੋਂ ਸ਼ਰਤਾਂ ਤਹਿਤ ਮੁੰਬਈ 'ਚ ਡਾਂਸ ਬਾਰ ਨੂੰ ਮਨਜ਼ੂਰੀ
. . .  about 4 hours ago
ਰਵੀ ਸ਼ੰਕਰ ਪ੍ਰਸਾਦ ਨੂੰ ਏਮਜ਼ ਤੋਂ ਮਿਲੀ ਛੁੱਟੀ
. . .  about 4 hours ago
ਤੇਲੰਗਾਨਾ ਦੇ ਨਵੇਂ ਵਿਧਾਇਕਾਂ ਨੇ ਚੁੱਕੀ ਸਹੁੰ
. . .  about 4 hours ago
ਸੁਖਪਾਲ ਖਹਿਰਾ ਜਲੰਧਰ ਵਿਖੇ ਕਰ ਰਹੇ ਪ੍ਰੈੱਸ ਵਾਰਤਾ
. . .  about 4 hours ago
ਸਰਪੰਚ ਵੱਲੋਂ ਦਿੱਤੀ ਪਾਰਟੀ ਦੌਰਾਨ ਦੇਸੀ ਸ਼ਰਾਬ ਪੀ ਕੇ ਦੋ ਵਿਅਕਤੀਆਂ ਦੀ ਮੌਤ
. . .  about 5 hours ago
ਦਿੱਲੀ ਕਮੇਟੀ ਦੀਆਂ 19 ਜਨਵਰੀ ਨੂੰ ਹੋਣ ਵਾਲੀਆਂ ਕਾਰਜਕਾਰਨੀ ਚੋਣਾਂ ਨੂੰ ਅਦਾਲਤ 'ਚ ਚੁਨੌਤੀ
. . .  about 5 hours ago
ਸ੍ਰੀ ਹੇਮਕੁੰਟ ਸਾਹਿਬ 'ਚ ਹੋਈ ਤਾਜ਼ਾ ਬਰਫ਼ਬਾਰੀ, ਦੇਖੋ ਤਸਵੀਰਾਂ
. . .  about 5 hours ago
ਸਵਾਈਨ ਫਲੂ ਨਾਲ ਔਰਤ ਦੀ ਹੋਈ ਮੌਤ
. . .  about 6 hours ago
ਜੇਜੋਂ ਸ੍ਰੀ ਅੰਮ੍ਰਿਤਸਰ ਰੇਲ ਗੱਡੀ ਦਾ ਚੰਦੂਮਾਜਰਾ ਵੱਲੋਂ ਉਦਘਾਟਨ
. . .  about 6 hours ago
ਪੰਜਾਬ ਦੀਆਂ 40 ਦੇ ਕਰੀਬ ਅਧਿਆਪਕ ਜਥੇਬੰਦੀਆਂ ਵੱਲੋਂ ਸੰਘਰਸ਼ ਕਮੇਟੀ ਦਾ ਗਠਨ
. . .  about 6 hours ago
ਵਿਜੈ ਸਾਂਪਲਾ ਵੱਲੋਂ ਜੇਜੋਂ ਦੋਆਬਾ ਤੋਂ ਅੰਮ੍ਰਿਤਸਰ ਟਰੇਨ ਨੂੰ ਝੰਡੀ ਦੇ ਕੇ ਕੀਤਾ ਰਵਾਨਾ
. . .  about 6 hours ago
ਐਨ.ਆਈ.ਏ ਦੀ ਵਿਸ਼ੇਸ਼ ਟੀਮ ਵੱਲੋਂ ਲੁਧਿਆਣਾ 'ਚ ਛਾਪੇਮਾਰੀ
. . .  about 6 hours ago
ਪੱਤਰਕਾਰ ਹੱਤਿਆ ਮਾਮਲਾ : ਮੁਲਜ਼ਮਾਂ ਨੂੂੰ ਸਜ਼ਾ ਸੁਣਾਉਣ ਲਈ ਸੀ.ਬੀ.ਆਈ. ਕੋਰਟ 'ਚ ਪਹੁੰਚੇ ਜੱਜ ਜਗਦੀਪ ਸਿੰਘ
. . .  about 6 hours ago
ਪਾਕਿਸਤਾਨ ਵੱਲੋਂ ਪੁੰਛ 'ਚ ਮੁੜ ਜੰਗਬੰਦੀ ਦੀ ਉਲੰਘਣਾ
. . .  about 6 hours ago
ਸੰਘਣੀ ਧੁੰਦ ਕਾਰਨ ਮੁੜ ਜਨਜੀਵਨ ਹੋਇਆ ਪ੍ਰਭਾਵਿਤ, ਮਾਪਿਆਂ ਵੱਲੋਂ ਸਕੂਲਾਂ ਦਾ ਸਮਾਂ ਬਦਲਣ ਦੀ ਮੰਗ
. . .  about 7 hours ago
ਅੰਡੇਮਾਨ ਨਿਕੋਬਾਰ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  about 7 hours ago
ਐਨ.ਆਈ.ਏ. ਵਲੋਂ ਪੰਜਾਬ ਤੇ ਯੂਪੀ 'ਚ ਛਾਪੇਮਾਰੀ
. . .  about 7 hours ago
ਸੰਘਣੀ ਧੁੰਦ ਕਾਰਨ ਵਾਪਰੇ ਹਾਦਸੇ ਵਿਚ 1 ਮੌਤ, 5 ਜ਼ਖਮੀ
. . .  about 8 hours ago
ਅੱਜ ਡੇਰਾ ਸਿਰਸਾ ਮੁਖੀ ਨੂੰ ਛਤਰਪਤੀ ਕਤਲ ਮਾਮਲੇ 'ਚ ਹੋਵੇਗੀ ਸਜ਼ਾ
. . .  about 8 hours ago
ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ ਹੋਇਆ ਵਾਧਾ
. . .  about 9 hours ago
ਅੱਜ ਦਾ ਵਿਚਾਰ
. . .  about 9 hours ago
ਹੈੱਡ ਕਾਂਸਟੇਬਲ ਨੇ ਟ੍ਰੈਫਿਕ ਪੁਲਿਸ ਦੇ ਸਹਾਇਕ ਸਬ ਇੰਸਪੈਕਟਰ ਨੂੰ ਮਾਰੀ ਗੋਲੀ
. . .  1 day ago
ਸੀਰੀਆ ਧਮਾਕੇ 'ਚ 30 ਨਾਗਰਿਕਾਂ ਦੀ ਮੌਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 26 ਅੱਸੂ ਸੰਮਤ 550
ਿਵਚਾਰ ਪ੍ਰਵਾਹ: ਲੋਕਤੰਤਰ ਵਿਚ ਫ਼ਰਜ਼ਾਂ ਦੀ ਪਾਲਣਾ ਜ਼ਿਆਦਾ ਜ਼ਰੂਰੀ ਹੈ। -ਅਚਾਰੀਆ ਨਰਿੰਦਰ ਦੇਵ

ਬਰਨਾਲਾ

ਹੋਲਸੇਲ 'ਚ ਪਟਾਕੇ ਵੇਚਣ ਵਾਲੇ ਬਾਰੂਦ ਨੂੰ ਲੱਗੇ ਸਟੋਰ ਕਰਨ

ਤਪਾ ਮੰਡੀ, 11 ਅਕਤੂਬਰ (ਵਿਜੇ ਸ਼ਰਮਾ)-ਤਿਉਹਾਰਾਂ ਨੂੰ ਮੱਦੇ ਨਜ਼ਰ ਰੱਖਦੇ ਹੋਏ ਜਿੱਥੇ ਆਲ਼ੇ ਦੁਆਲੇ ਦੇ ਸ਼ਹਿਰਾਂ ਤੋਂ ਵੱਡੀ ਮਾਤਰਾ 'ਚ ਮਿਲਾਵਟੀ ਸਮਾਨ ਸ਼ਹਿਰ 'ਚ ਵਿਕਣ ਲਈ ਆ ਰਿਹਾ ਹੈ, ਉੱਥੇ ਸ਼ਹਿਰ ਅੰਦਰ ਵੱਡੀ ਮਾਤਰਾ 'ਚ ਪਟਾਕੇ ਵੀ ਹੁਣੇ ਤੋਂ ਸਟੋਰ ਹੋਣ ਲੱਗੇ ਪਏ ਹਨ | ਭਾਵੇਂ ਸਰਕਾਰ ਵਲੋਂ ਪਟਾਕਿਆਂ 'ਤੇ ਸਖ਼ਤ ਪਾਬੰਦੀ ਲਗਾਈ ਹੋਈ ਹੈ ਪਰ ਫਿਰ ਵੀ ਪਟਾਕੇ ਹੋਲਸੇਲ 'ਚ ਵੇਚਣ ਵਾਲੇ ਪ੍ਰਸ਼ਾਸਨ ਦੇ ਹੁਕਮਾਂ ਨੂੰ ਟਿੱਚ ਜਾਣਦੇ ਹਨ ਅਤੇ ਹਰ ਵਾਰ ਸ਼ਹਿਰ ਅੰਦਰ ਬਿਨਾਂ ਰੋਕ ਟੇਕ ਦੇ ਹੋਲਸੇਲ ਵਾਲੇ ਮਨ ਮਨਜੀਤ ਦੇ ਰੇਟਾਂ 'ਤੇ ਪਰਚੂਨ ਦੁਕਾਨਦਾਰਾਂ ਅਤੇ ਲੋਕਾਂ ਨੂੰ ਪਾਬੰਦੀ ਦੇ ਬਾਵਜੂਦ ਪਟਾਕੇ ਵੇਚਦੇ ਹਨ | ਜਿਸ ਨੂੰ ਲੈ ਕੇ ਸ਼ੁਰੂ ਸ਼ੁਰੂ 'ਚ ਪ੍ਰਸ਼ਾਸਨ ਕੱੁਝ ਹਰਕਤ 'ਚ ਆਉਦਾਂ ਹੈ | ਪਰ ਦੀਵਾਲੀ ਦੇ ਤਿਉਹਾਰ ਨੂੰ ਵੇਖਦੇ ਹੋਏ ਗਹਿਰੀ ਨੀਂਦ 'ਚ ਚਲਾ ਜਾਂਦਾ ਹੈ | ਜ਼ਿਕਰਯੋਗ ਹੈ ਕਿ ਜਦ ਤਿਉਹਾਰਾਂ ਦਾ ਸੀਜ਼ਨ ਨੇੜੇ ਆਉਂਦਾ ਹੈ ਇਕ ਵਾਰ ਤਾਂ ਪ੍ਰਸ਼ਾਸਨ ਵਲੋਂ ਪਟਾਕੇ ਵੇਚਣ ਵਾਲੇ ਹੋਲਸੇਲਰਾਂ ਨਾਲ ਲੋਕ ਵਿਖਾਵੇ ਲਈ ਮੀਟਿੰਗਾਂ ਕੀਤੀਆਂ ਜਾਂਦੀਆਂ ਹਨ, ਪਰ ਪਰਨਾਲਾ ਉੱਥੇ ਦਾ ਉੱਥੇ ਵੀ ਰਹਿ ਜਾਂਦਾ ਹੈ, ਕੱੁਝ ਵਿਅਕਤੀਆਂ ਨੇ ਆਪਣਾ ਨਾਂਅ ਨਾ ਛਾਪਣ ਦੀ ਸ਼ਰਤ 'ਤੇ ਦੱਸਿਆ ਕਿ ਸ਼ਹਿਰ ਅੰਦਰ 5 ਦੇ ਕਰੀਬ ਪਟਾਕੇ ਵੇਚਣ ਵਾਲੇ ਵੱਡੇ ਦੁਕਾਨਦਾਰ ਹਨ ਜੋ ਬਿਨਾਂ ਕਿਸੇ ਰੋਕ ਟੋਕ ਦੇ ਨੇੜਲੇ ਸ਼ਹਿਰਾਂ ਤੋਂ ਗੱਡੀਆਂ 'ਚ ਪਟਾਕੇ ਲੈ ਕੇ ਆਉਂਦੇ ਹਨ ਅਤੇ ਦੁਕਾਨਾਂ 'ਚ ਰੱਖ ਕੇ ਹੀ ਪ੍ਰਸ਼ਾਸਨ ਦੇ ਨੱਕ ਹੇਠਾਂ ਸ਼ਰੇ੍ਹਆਮ ਵੇਚਦੇ ਹਨ ਪਰ ਅੱਜ ਤੱਕ ਕਿਸੇ ਵੀ ਹੋਲਸੇਲਰ 'ਤੇ ਕਾਰਵਾਈ ਨਹੀਂ ਹੋਈ, ਪਰ ਜਦੋਂ ਵੀ ਕੋਈ ਮਾਰ ਪਈ ਤਾਂ ਉਹ ਛੋਟੇ ਦੁਕਾਨਦਾਰਾਂ 'ਤੇ ਹੀ ਪਈ ਹੈ ਜੋ ਪਰਚੂਨ 'ਚ ਪਟਾਕੇ ਵੇਖਦੇ ਹਨ | ਇਸ ਲਈ ਪ੍ਰਸ਼ਾਸਨ ਹੋਲਸੇਲਰਾਂ ਦੇ ਸਟੋਰਾਂ 'ਤੇ ਛਾਪੇਮਾਰੀ ਕਰੇ | ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਹੋਲਸੇਲ 'ਚ ਵੱਡੇ ਪਟਾਕੇ ਵੇਚਣ ਵਾਲਿਆਂ 'ਤੇ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ ਕਿਉਂਕਿ ਕਿਸੇ ਵੇਲੇ ਵੀ ਸ਼ਹਿਰ 'ਚ ਸਟੋਰ ਕੀਤੇ ਪਟਾਕਿਆਂ ਕਰ ਕੇ ਹਾਦਸਾ ਵਾਪਰ ਸਕਦਾ ਹੈ | ਦੂਜਾ ਵਾਤਾਵਰਨ ਨੂੰ ਸਾਫ਼ ਸੁਥਰਾ ਰੱਖਣ ਲਈ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਹੱਸਦਾ ਪੰਜਾਬ ਖ਼ੁਸ਼ਹਾਲ ਪੰਜਾਬ ਮੁਹਿੰਮ 'ਚ ਆਪਣਾ ਬਣਦਾ ਯੋਗਦਾਨ ਜ਼ਰੂਰ ਪਾਉਣਾ ਚਾਹੀਦਾ ਹੈ ਅਤੇ ਪ੍ਰਦੂਸ਼ਣ ਰਹਿਤ ਤਿਉਹਾਰ ਮਨਾਉਣਾ ਚਾਹੀਦਾ ਹੈ |

250 ਨਸ਼ੀਲੀਆਂ ਗੋਲੀਆਂ ਤੇ ਕਾਰ ਸਮੇਤ ਦੋ ਪੁਲਿਸ ਅੜਿੱਕੇ

ਬਰਨਾਲਾ, 11 ਅਕਤੂਬਰ (ਰਾਜ ਪਨੇਸਰ)-ਥਾਣਾ ਸਿਟੀ-1 ਵਲੋਂ ਦੋ ਵਿਅਕਤੀਆਂ ਨੂੰ 250 ਨਸ਼ੀਲੀ ਗੋਲੀਆਂ, ਕਾਰ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਗੁਰਬਚਨ ਸਿੰਘ ਨੇ ਦੱਸਿਆ ਕਿ ਬਠਿੰਡਾ-ਬਰਨਾਲਾ ਰੋਡ 'ਤੇ ਗਸ਼ਤ ...

ਪੂਰੀ ਖ਼ਬਰ »

ਮਹਾਰਾਜਾ ਅਗਰਸੈਨ ਜੈਅੰਤੀ ਸਮਾਰੋਹ 14 ਨੂੰ

ਬਰਨਾਲਾ, 11 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਅਗਰਵਾਲ ਸਭਾ ਬਰਨਾਲਾ ਅਤੇ ਯੁਵਾ ਅਗਰਵਾਲ ਸਭਾ ਬਰਨਾਲਾ ਵਲੋਂ ਮਹਾਰਾਜਾ ਅਗਰਸੈਨ ਜੈਯੰਤੀ ਸਮਾਰੋਹ 14 ਅਕਤੂਬਰ ਨੂੰ ਅਗਰਸੈਨ ਭਵਨ, ਐਵਰਗਰੀਨ ਇਨਕਲੇਵ, ਨਾਨਕਸਰ ਰੋਡ ਬਰਨਾਲਾ ਵਿਖੇ ਧੂਮਧਾਮ ਨਾਲ ਕਰਵਾਇਆ ਜਾ ਰਿਹਾ ਹੈ | ...

ਪੂਰੀ ਖ਼ਬਰ »

ਬਿਨਾਂ ਸੁਪਰ ਐੱਸ. ਐੱਮ. ਐੱਸ. ਤੋਂ ਕੰਬਾਈਨਾਂ ਜ਼ਬਤ ਕੀਤੀਆਂ ਜਾਣਗੀਆਂ-ਡੀ. ਸੀ.

ਬਰਨਾਲਾ, 11 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਧਰਮ ਪਾਲ ਗੁਪਤਾ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਖੇਤੀਬਾੜੀ ਵਿਭਾਗ, ਪੁਲਿਸ ਵਿਭਾਗ, ਸਹਿਕਾਰਤਾ ਵਿਭਾਗ, ਖ਼ੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ...

ਪੂਰੀ ਖ਼ਬਰ »

ਭਾਰਤੀ ਜਨਤਾ ਪਾਰਟੀ ਪੰਚਾਇਤੀ ਚੋਣਾਂ 'ਚ ਖੜ੍ਹੇ ਕਰੇਗੀ ਆਪਣੇ ਉਮੀਦਵਾਰ-ਯਾਦਵਿੰਦਰ ਸ਼ੰਟੀ

ਮਹਿਲ ਕਲਾਂ, 11 ਅਕਤੂਬਰ (ਅਵਤਾਰ ਸਿੰਘ ਅਣਖੀ)-ਭਾਰਤੀ ਜਨਤਾ ਪਾਰਟੀ ਦੇ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਯਾਦਵਿੰਦਰ ਸ਼ੰਟੀ ਵਲੋਂ ਵਿਧਾਨ ਸਭਾ ਹਲਕਾ ਮਹਿਲ ਕਲਾਂ ਨਾਲ ਸਬੰਧਤ ਪਾਰਟੀ ਵਰਕਰਾਂ ਨਾਲ ਵਿਸ਼ੇਸ਼ ਮਿਲਣੀ ਕੀਤੀ ਗਈ | ਇਸ ਮੌਕੇ ਬੋਲਦਿਆਂ ਜ਼ਿਲ੍ਹਾ ਪ੍ਰਧਾਨ ...

ਪੂਰੀ ਖ਼ਬਰ »

ਲੌ ਾਗਪੁਰੀ ਸਕੂਲ ਵਿਖੇ ਮਾਪੇ-ਅਧਿਆਪਕ ਮਿਲਣੀ ਕਰਵਾਈ

ਰੂੜੇਕੇ ਕਲਾਂ, 11 ਅਕਤੂਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਇਲਾਕੇ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਲੌਾਗਪੁਰੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਪੱਖੋਂ ਕਲਾਂ ਵਿਖੇ ਪ੍ਰਧਾਨ ਸੰਤ ਚਰਨਪੁਰੀ, ਮੈਨੇਜਿੰਗ ਡਾਇਰੈਕਟਰ ਕਰਮਜੀਤ ਕੌਰ ਦੇਵਾ ਦੀ ਅਗਵਾਈ ਵਿਚ ਮਾਪੇ-ਅਧਿਆਪਕ ...

ਪੂਰੀ ਖ਼ਬਰ »

ਦਰਸ਼ਨ ਸਿੰਘ ਵੜੈਚ ਸਾਬਕਾ ਮੈਨੇਜਰ ਨਮਿਤ ਸ਼ਰਧਾਂਜਲੀ ਸਮਾਗਮ

ਬਰਨਾਲਾ, 11 ਅਕਤੂਬਰ (ਅਸ਼ੋਕ ਭਾਰਤੀ)-ਦਰਸ਼ਨ ਸਿੰਘ ਵੜੈਚ ਸਾਬਕਾ ਮੈਨੇਜਰ ਲੈਂਡ ਮਾਰਗੇਜ ਬੈਂਕ ਲਿਮਿ: ਨਮਿਤ ਅਖੰਡ ਪਾਠ ਸਾਹਿਬ ਦੇ ਭੋਗ ਤੇ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਬਾਬਾ ਕਾਲਾ ਮਹਿਰ ਸਾਹਿਬ ਨੇੜੇ ਸ਼ਹੀਦ ਸੇਵਾ ਸਿੰਘ ਠੀਕਰੀਵਾਲਾ ਚੌਕ ਬਰਨਾਲਾ ਵਿਖੇ ...

ਪੂਰੀ ਖ਼ਬਰ »

ਖੇਤ ਵਿਚ ਹੀ ਪਰਾਲੀ ਦੀ ਸਾਂਭ-ਸੰਭਾਲ ਬਾਰੇ ਕਿਸਾਨ-ਮੇਲਾ ਲਗਾਇਆ

ਹੰਡਿਆਇਆ, 11 ਅਕਤੂਬਰ (ਗੁਰਜੀਤ ਸਿੰਘ ਖੱੁਡੀ)-ਕਿ੍ਸ਼ੀ ਵਿਗਿਆਨ ਕੇਂਦਰ ਹੰਡਿਆਇਆ ਗੁਰੂ ਅੰਗਦ ਦੇਵ ਵੈਟਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਲੁਧਿਆਣਾ ਵਲੋਂ ਖੇਤ ਵਿਚ ਹੀ ਪਰਾਲੀ ਦੀ ਸਾਂਭ-ਸੰਭਾਲ ਬਾਰੇ ਕਿਸਾਨ-ਮੇਲਾ ਲਗਾਇਆ ਗਿਆ | ਸਮਾਗਮ ਦੇ ਮੱੁਖ ਮਹਿਮਾਨ ...

ਪੂਰੀ ਖ਼ਬਰ »

ਬਾਬਾ ਬੂਟਾ ਸਿੰਘ ਨੇ ਕੀਤਾ ਰਾਮਲੀਲ੍ਹਾ ਦੀ ਦੂਜੀ ਰਾਤ ਦਾ ਉਦਘਾਟਨ

ਤਪਾ ਮੰਡੀ, 11 ਅਕਤੂਬਰ (ਪ੍ਰਵੀਨ ਗਰਗ)-ਆਜ਼ਾਦ ਕਲਚਰਲ ਐਡ ਰਾਮ ਲੀਲ੍ਹਾ ਦੁਸਹਿਰਾ ਕਮੇਟੀ ਦੀ ਦੂਜੀ ਰਾਤ ਦਾ ਉਦਘਾਟਨ ਬਾਬਾ ਬੂਟਾ ਸਿੰਘ ਮੁੱਖ ਸੇਵਾਦਾਰ ਡੇਰਾ ਬਾਬਾ ਪੰਜਾਬ ਸਿੰਘ ਤਾਜੋਕੇ ਦੁਆਰਾ ਰਿਬਨ ਕੱਟ ਕੇ ਕੀਤਾ ਗਿਆ ¢ ਕਲੱਬ ਮੈਂਬਰਾਾ ਨੇ ਉਨ੍ਹਾਾ ਨੂੰ ਜੀ ਆਇਆ ...

ਪੂਰੀ ਖ਼ਬਰ »

ਜੈ ਵਾਟਿਕਾ ਸਕੂਲ ਦੇ ਵਿਦਿਆਰਥੀਆਂ ਨੇ ਪਹਿਲੀਆਂ ਪੁਜ਼ੀਸ਼ਨਾਂ ਲਈਆਂ

ਬਰਨਾਲਾ, 11 ਅਕਤੂਬਰ (ਅਸ਼ੋਕ ਭਾਰਤੀ)-ਜੈ ਵਾਟਿਕਾ ਪਬਲਿਕ ਸਕੂਲ ਬਰਨਾਲਾ ਦੇ ਵਿਦਿਆਰਥੀਆਂ ਨੇ ਜ਼ੋਨ ਪੱਧਰੀ ਅਥਲੈਟਿਕਸ ਮੁਕਾਬਲਿਆਂ ਵਿਚ ਪਹਿਲੀਆਂ ਪੁਜ਼ੀਸ਼ਨਾਂ ਹਾਸਲ ਕੀਤੀਆਂ ਹਨ | ਇਹ ਜਾਣਕਾਰੀ ਪਿ੍ੰਸੀਪਲ ਸੀਮਾ ਮੈਨਨ ਨੇ ਦਿੱਤੀ ਤੇ ਦੱਸਿਆ ਕਿ ਖੁਸਵੀਰ ਕੌਰ ...

ਪੂਰੀ ਖ਼ਬਰ »

ਮਹਾਰਾਜਾ ਅਗਰਸੈਨ ਦੀ ਜੈਅੰਤੀ ਮੌਕੇ ਸੁੰਦਰ ਕਾਾਡ ਦੇ ਪਾਠ ਕਰਵਾਏ

ਤਪਾ ਮੰਡੀ, 11 ਅਕਤੂਬਰ (ਪ੍ਰਵੀਨ ਗਰਗ)-ਪੰਜਾਬ ਪ੍ਰਦੇਸ਼ ਅਗਰਵਾਲ ਸੰਮੇਲਨ ਇਕਾਈ ਤਪਾ ਵਲੋਂ ਪ੍ਰਧਾਨ ਭੂਸ਼ਨ ਘੜੈਲਾ ਦੀ ਅਗਵਾਈ ਹੇਠ ਮਹਾਰਾਜਾ ਅਗਰਸੈਨ ਦੀ ਜੈਅੰਤੀ ਮੌਕੇ ਪੁਰਾਣੀ ਗਊਸ਼ਾਲਾ ਵਿਖੇ ਸਥਿਤ ਸ੍ਰੀ ਰਾਧਾ ਕਿ੍ਸ਼ਨ ਮੰਦਰ 'ਚ ਸੁੰਦਰ ਕਾਂਡ ਦੇ ਪਾਠ ਕਰਵਾਏ ...

ਪੂਰੀ ਖ਼ਬਰ »

ਫ਼ੌਜੀ ਮੁਖਤਿਆਰ ਸਿੰਘ ਨਮਿਤ ਸ਼ਰਧਾਂਜਲੀ ਸਮਾਗਮ

ਟੱਲੇਵਾਲ, 11 ਅਕਤੂਬਰ (ਸੋਨੀ ਚੀਮਾ)-ਪਿੰਡ ਚੂੰਘਾ ਦੇ ਸਵ: ਮੁਖਤਿਆਰ ਸਿੰਘ ਫ਼ੌਜੀ ਪਾਠ ਦੇ ਭੋਗ ਅਤੇ ਨਮਿਤ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਸਾਹਿਬ ਚੰੂਘਾ ਵਿਖੇ ਹੋਇਆ | ਇਸ ਮੌਕੇ ਬਾਬਾ ਭਗਵਾਨ ਦਾਸ ਭੋਤਨਾ ਦੇ ਰਾਗੀ ਜਥੇ ਨੇ ਗੁਰਬਾਣੀ ਦਾ ਵੈਰਾਗਮਈ ਕੀਰਤਨ ਕੀਤਾ ਅਤੇ ...

ਪੂਰੀ ਖ਼ਬਰ »

ਮਾਤਾ ਰਣਜੀਤ ਕੌਰ ਮਾਂਗਟ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ ਭੇਟ

ਮਹਿਲ ਕਲਾਂ, 11 ਅਕਤੂਬਰ (ਅਵਤਾਰ ਸਿੰਘ ਅਣਖੀ, ਤਰਸੇਮ ਸਿੰਘ ਚੰਨਣਵਾਲ)-ਸਮਾਜ ਸੇਵੀ ਹਰਦਿਆਲ ਸਿੰਘ ਮਾਂਗਟ ਆੜ੍ਹਤੀਏ ਅਤੇ ਕਾਂਗਰਸੀ ਆਗੂ ਜਸਵਿੰਦਰ ਸਿੰਘ ਮਾਂਗਟ ਦੇ ਸਤਿਕਾਰਯੋਗ ਭੂਆ ਮਾਤਾ ਰਣਜੀਤ ਕੌਰ ਮਾਂਗਟ ਨਮਿੱਤ ਅੰਤਿਮ ਅਰਦਾਸ ਉਪਰੰਤ ਸ਼ਰਧਾਂਜਲੀ ਸਮਾਗਮ ...

ਪੂਰੀ ਖ਼ਬਰ »

ਸਰਕਾਰ ਕਿਸਾਨਾਂ ਨੂੰ ਪਰਾਲੀ ਸਾਂਭਣ ਲਈ ਮੁਆਵਜ਼ਾ ਦੇਵੇ-ਆਗੂ

ਬਰਨਾਲਾ, 11 ਅਕਤੂਬਰ (ਧਰਮਪਾਲ ਸਿੰਘ)-ਸੀ.ਪੀ.ਆਈ. (ਐਮ) ਦੇ ਸੀਨੀਅਰ ਮੀਤ ਪ੍ਰਧਾਨ ਗੁਰਦੇਵ ਸਿੰਘ ਦਰਦੀ ਤੇ ਪੰਜਾਬ ਕਿਸਾਨ ਸਭਾ ਸੰਗਰੂਰ-ਬਰਨਾਲਾ ਦੇ ਆਗੂ ਨਿਰੰਜਨ ਸਿੰਘ ਨੇ ਸਾਂਝਾ ਬਿਆਨ ਜਾਰੀ ਕਰਦਿਆਂ ਕਿਹਾ ਕਿ ਸਰਕਾਰ ਕਿਸਾਨਾਂ ਨੂੰ ਫ਼ਸਲ ਦੀ ਰਹਿੰਦ ਖੂੰਹਦ ਸਾਂਭਣ ...

ਪੂਰੀ ਖ਼ਬਰ »

ਗੁਰਦੁਆਰਾ ਰਾਮਗੜ੍ਹੀਆ ਸਾਹਿਬ ਦੇ ਗੇਟ ਸਾਹਮਣੇ ਟਰਾਂਸਫ਼ਾਰਮਰ ਲਾਉਣ ਦਾ ਵਿਰੋਧ

ਬਰਨਾਲਾ, 11 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਸਥਾਨਕ ਰਾਮਗੜ੍ਹੀਆ ਰੋਡ ਸਥਿਤ ਗੁਰਦੁਆਰਾ ਰਾਮਗੜ੍ਹੀਆ ਸਾਹਿਬ ਬਰਨਾਲਾ ਦੇ ਗੇਟ ਸਾਹਮਣੇ ਪਾਵਰਕਾਮ ਵਲੋਂ ਲਾਏ ਗਏ ਟਰਾਂਸਫ਼ਾਰਮਰ ਦਾ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸੰਗਤਾਂ ਵਲੋਂ ਸਖ਼ਤ ਵਿਰੋਧ ਕੀਤਾ ਗਿਆ | ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਕਿਸਾਨੀ ਮੰਗਾਂ ਸਬੰਧੀ ਮਹੀਨਾਵਾਰ ਮੀਟਿੰਗ

ਬਰਨਾਲਾ, 11 ਅਕਤੂਬਰ (ਧਰਮਪਾਲ ਸਿੰਘ)-ਗੁਰਦੁਆਰਾ ਸਿੰਘ ਸਭਾ ਬਰਨਾਲਾ ਵਿਖੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਕਿਸਾਨੀ ਮੰਗਾਂ ਨੂੰ ਲੈ ਕੇ ਜ਼ਿਲ੍ਹਾ ਪੱਧਰੀ ਮਹੀਨਾਵਾਰ ਮੀਟਿੰਗ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਛੀਨੀਵਾਲ ਦੀ ਅਗਵਾਈ ਹੇਠ ਹੋਈ | ਮੀਟਿੰਗ ਨੂੰ ...

ਪੂਰੀ ਖ਼ਬਰ »

ਮਹਿਲ ਕਲਾਂ 'ਚ ਮਿਡ-ਡੇਅ-ਮੀਲ ਵਰਕਰਾਂ ਵਲੋਂ ਅਰਥੀ ਫ਼ੂਕ ਮੁਜ਼ਾਹਰਾ

ਮਹਿਲ ਕਲਾਂ, 11 ਅਕਤੂਬਰ (ਅਵਤਾਰ ਸਿੰਘ ਅਣਖੀ)-ਮਿਡ-ਡੇਅ-ਮੀਲ ਵਰਕਰਾਂ ਦੀਆਂ ਭਖਦੀਆਂ ਮੰਗਾਂ ਨੂੰ ਲੈ ਕੇ ਅੱਜ ਇੱਥੇ ਮਿਡ ਡੇ ਮੀਲ ਵਰਕਰ ਯੂਨੀਅਨ ਪੰਜਾਬ ਸੀਟੂ, ਬਲਾਕ ਮਹਿਲ ਕਲਾਂ ਵਲੋਂ ਬਲਾਕ ਕਨਵੀਨਰ ਸ਼ਿੰਦਰਪਾਲ ਕੌਰ ਦੀਵਾਨਾ, ਸ਼ਿੰਦਰ ਕੌਰ ਵਜੀਦਕੇ, ਹਰਸ਼ਰਨ ਕੌਰ ...

ਪੂਰੀ ਖ਼ਬਰ »

ਕਾਂਗਰਸੀ ਮਹਿਲਾ ਆਗੂ ਨੂੰ ਜਾਤੀ ਸੂਚਕ ਸ਼ਬਦ ਬੋਲੇ ਜਾਣ ਦਾ ਮਾਮਲਾ ਗਰਮਾਇਆ

ਸ਼ਹਿਣਾ, 11 ਅਕਤੂਬਰ (ਸੁਰੇਸ਼ ਗੋਗੀ)-ਪਿਛਲੇ ਦਿਨਾਂ ਤੋਂ ਕਾਂਗਰਸ ਪਾਰਟੀ ਦੇ ਮਹਿਲਾ ਵਿੰਗ ਦੀ ਸੂਬਾ ਮੀਤ ਪ੍ਰਧਾਨ ਬੀਬੀ ਮਲਕੀਤ ਕੌਰ ਸਹੋਤਾ ਨੂੰ ਇਕ ਵਿਅਕਤੀ ਵਲੋਂ ਜਾਤੀ ਸੂਚਕ ਸ਼ਬਦ ਬੋਲੇ ਜਾਣ ਦਾ ਮਾਮਲਾ ਪੂਰੀ ਤਰ੍ਹਾਂ ਗਰਮਾ ਗਿਆ | ਅੱਜ ਬੀਬੀ ਮਲਕੀਤ ਕੌਰ ...

ਪੂਰੀ ਖ਼ਬਰ »

ਪਰਾਲੀ ਦੇ ਹੱਲ ਲਈ ਕੈਪਟਨ ਸਰਕਾਰ ਕਿਸਾਨਾਂ ਨੂੰ ਢੁਕਵੀਂ ਮਸ਼ੀਨਰੀ ਮੁਹੱਈਆ ਕਰਵਾਏ-ਛੀਨੀਵਾਲ

ਮਹਿਲ ਕਲਾ, 11 ਅਕਤੂਬਰ (ਅਵਤਾਰ ਸਿੰਘ ਅਣਖੀ)-ਕਿਸਾਨਾਂ ਦੀਆਂ ਵੱਖ-ਵੱਖ ਹੱਕੀ ਮੰਗਾਂ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਪ੍ਰਧਾਨ ਨਿਰਭੈ ਸਿੰਘ ਗਿਆਨੀ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਪਾਤਸ਼ਾਹੀ ਛੇਵੀਂ ਮਹਿਲ ਕਲਾਂ ਵਿਖੇ ...

ਪੂਰੀ ਖ਼ਬਰ »

ਜੀਰੀ ਦੀ ਖ਼ਰੀਦ ਨੂੰ ਲੈ ਕੇ ਪ੍ਰਬੰਧ ਮੁਕੰਮਲ ਹੋਣ ਦਾ ਦਾਅਵਾ - ਐੱਸ. ਡੀ. ਐਮ

ਸੁਨਾਮ ਊਧਮ ਸਿੰਘ ਵਾਲਾ, 11 ਅਕਤੂਬਰ (ਰੁਪਿੰਦਰ ਸਿੰਘ ਸੱਗੂ) - ਐੱਸ.ਡੀ.ਐਮ. ਸੁਨਾਮ ਅਤੇ ਸਥਾਨਕ ਮਾਰਕੀਟ ਕਮੇਟੀ ਦੇ ਪ੍ਰਬੰਧਕ ਸ੍ਰੀਮਤੀ ਮਨਜੀਤ ਕੌਰ ਨੇ ਆਪਣੇ ਦਫ਼ਤਰ ਵਿਖੇ ਪ੍ਰੈੱਸ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਜੀਰੀ ਦੀ ਖ਼ਰੀਦ ਨੂੰ ਲੈ ਕੇ ਸਥਾਨਕ ਅਨਾਜ ਮੰਡੀ ...

ਪੂਰੀ ਖ਼ਬਰ »

ਪਰਾਲੀ ਨੂੰ ਅੱਗ ਲਾਉਣ ਲਈ ਕੀਤਾ ਏਕਤਾ ਦਾ ਪ੍ਰਗਟਾਵਾ

ਘਰਾਚੋਂ, 11 ਅਕਤੂਬਰ (ਘੁਮਾਣ) - ਪਿੰਡ ਕਪਿਆਲ ਵਿਖੇ ਭਾਕਿਯੂ ਰਾਜੇਵਾਲ,ਡਕੌਦਾ ਗਰੁੱਪ ,ਮਾਤਾ ਕਿਸ਼ਨ ਕੌਰ ਗੁਰਦੁਆਰਾ ਕਮੇਟੀ, ਮੁਸ਼ਤਰਕਾ ਮਾਲਕੀਅਤ, ਗਰਾਮ ਪੰਚਾਇਤ, ਕਲੱਬ ਅਤੇ ਪਿੰਡ ਵਾਸੀਆਂ ਨੇ ਮਿਲ ਕੇ 25 ਮੈਂਬਰੀ ਦੇਖ ਰੇਖ ਕਮੇਟੀ ਬਣਾਈ ਹੈ ਜੋ ਕਿ ਪਰਾਲੀ ਨੂੰ ਅੱਗ ...

ਪੂਰੀ ਖ਼ਬਰ »

28 ਨੂੰ ਪਟਿਆਲਾ ਵਿਖੇ ਹੋਵੇਗਾ ਰੋਸ ਭਰਪੂਰ ਪ੍ਰਦਰਸ਼ਨ

ਲਹਿਰਾਗਾਗਾ, 11 ਅਕਤੂਬਰ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ) - ਮੁਲਾਜ਼ਮ ਫ਼ਰੰਟ ਪੰਜਾਬ ਦੇ ਮੁੱਖ ਸਲਾਹਕਾਰ ਪੂਰਨ ਸਿੰਘ ਖਾਈ ਅਤੇ ਸੂਬਾ ਮੀਤ ਪ੍ਰਧਾਨ ਰਾਮ ਚੰਦਰ ਸਿੰਘ ਖਾਈ ਨੇ ਦੱਸਿਆ ਕਿ ਪੰਜਾਬ ਸਰਕਾਰ ਵਿਰੁੱਧ ਅੱਜ ਸਾਰੇ ਵਰਗਾਂ ਵਿਚ ਕਿਸੇ ਨਾ ਕਿਸੇ ਰੂਪ ਵਿਚ ...

ਪੂਰੀ ਖ਼ਬਰ »

ਨੰਬਰਦਾਰਾ ਯੂਨੀਅਨ ਦੀ ਮੀਟਿੰਗ

ਭਵਾਨੀਗੜ੍ਹ, 11 ਅਕਤੂਬਰ (ਜਰਨੈਲ ਸਿੰਘ ਮਾਝੀ) - ਨੰਬਰਦਾਰ ਯੂਨੀਅਨ ਸਬ-ਡਵੀਜਨ ਦੀ ਇਕ ਮੀਟਿੰਗ ਜ਼ਿਲ੍ਹੇ ਦੇ ਸੀਨੀਅਰ ਮੀਤ ਪ੍ਰਧਾਨ ਤੇਜਾ ਸਿੰਘ ਕਾਕੜਾ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਨੰਬਰਦਾਰਾ ਨੰੂ ਆ ਰਹੀਆਂ ਮੁਸ਼ਕਲਾਂ ਬਾਰੇ ਵਿਚਾਰਾਂ ਕੀਤੀਆਂ ਗਈਆਂ | ਤੇਜਾ ...

ਪੂਰੀ ਖ਼ਬਰ »

ਸੰਦੌੜ ਸੈਂਟਰ ਨੇ ਓਵਰਆਲ ਟਰਾਫ਼ੀ ਜਿੱਤੀ

ਸੰਦੌੜ, 11 ਅਕਤੂਬਰ (ਗੁਰਪ੍ਰੀਤ ਸਿੰਘ ਚੀਮਾ)-ਸਰਕਾਰੀ ਪ੍ਰਾਇਮਰੀ ਸਕੂਲ ਕਸਬਾ ਭੁਰਾਲ ਵਿਖੇ ਸੈਂਟਰ ਹੈੱਡਟੀਚਰ ਮੈਡਮ ਸੁਖਬੀਰ ਕੌਰ ਦੀ ਅਗਵਾਈ ਹੇਠ ਕਰਵਾਈਆਂ ਬਲਾਕ ਪੱਧਰੀ ਖੇਡਾਂ ਵਿਚ ਸੰਦੌੜ ਸੈਂਟਰ ਨੇ ਓਵਰਆਲ ਟਰਾਫ਼ੀ ਨੂੰ ਆਪਣੇ ਨਾਮ ਕੀਤਾ | ਖੇਡਾਂ ਵਿਚ ਮੁੱਖ ...

ਪੂਰੀ ਖ਼ਬਰ »

ਕੈਂਸਰ ਰੋਕੋ ਜਾਗਰੂਕਤਾ ਰੈਲੀ ਕੀਤੀ

ਸੰਗਰੂਰ, 11 ਅਕਤੂਬਰ (ਚੌਧਰੀ ਨੰਦ ਲਾਲ ਗਾਂਧੀ) - ਸਥਾਨਕ ਅਕਾਲ ਡਿਗਰੀ ਕਾਲਜ ਫਾਰ ਵੁਮੈਨ ਦੀਆਂ ਐਨ.ਸੀ.ਸੀ., ਐਨ.ਐਸ.ਐਸ. ਅਤੇ ਯੂਥ ਕਲੱਬ ਦੀਆਂ ਵਿਦਿਆਰਥਣਾਂ ਨੇ ਪਿ੍ੰਸੀਪਲ ਸੁਖਮੀਨ ਕੌਰ ਸਿੱਧੂ ਦੀ ਅਗਵਾਈ ਹੇਠ ਸਾਰੇ ਸ਼ਹਿਰ ਵਿਚ ਕੈਂਸਰ ਰੋਕ ਜਾਗਰੂਕਤਾ ਰੈਲੀ ਕੱਢੀ | ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਵਲੋਂ 13 ਦੀ ਰੈਲੀ ਸਬੰਧੀ ਮੀਟਿੰਗਾਂ

ਕੁੱਪ ਕਲਾਂ, 11 ਅਕਤੂਬਰ (ਰਵਿੰਦਰ ਸਿੰਘ ਬਿੰਦਰਾ -ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਝੋਨੇ ਦੀ ਪਰਾਲੀ ਦੇ ਮੁੱਦੇ ਨੂੰ ਲੈ ਕੇ 13 ਅਕਤੂਬਰ ਨੂੰ ਬਰਨਾਲਾ ਵਿਖੇ ਕੀਤੀ ਜਾ ਰਹੀ ਪੰਜਾਬ ਪੱਧਰੀ ਰੈਲੀ ਲਈ ਪਿੰਡਾਂ ਅੰਦਰ ਕਿਸਾਨਾਂ ਨੂੰ ਲਾਮਬੰਦ ਕਰਨ ਲਈ ...

ਪੂਰੀ ਖ਼ਬਰ »

ਅਨਾਜ ਮੰਡੀ ਲੌ ਾਗੋਵਾਲ ਵਿਖੇ ਝੋਨੇ ਦੀ ਨਮੀ ਦੀ ਚੈਕਿੰਗ ਸ਼ੁਰੂ

ਲੌਾਗੋਵਾਲ, 11 ਅਕਤੂਬਰ (ਸ.ਸ. ਖੰਨਾ) - ਝੋਨੇ ਦੀ ਕਟਾਈ ਦਾ ਸੀਜ਼ਨ ਸ਼ੁਰੂ ਹੁੰਦੇ ਸਾਰ ਅਨਾਜ ਮੰਡੀ ਲੌਾਗੋਵਾਲ ਵਿਖੇ ਝੋਨੇ ਦੀ ਨਮੀ ਦੀ ਚੈਕਿੰਗ ਵੀ ਸ਼ੁਰੂ ਹੋ ਗਈ ਹੈ | ਜਿਹੜੇ ਕਿਸਾਨ ਵੱਧ ਨਮੀ ਵਾਲਾ ਝੋਨਾ ਕੱਟ ਕੇ ਮੰਡੀ ਵਿਚ ਲਿਆ ਰਹੇ ਹਨ, ਉਨ੍ਹਾਂ ਦਾ ਝੋਨਾ ਮੰਡੀ ਬੋਰਡ ...

ਪੂਰੀ ਖ਼ਬਰ »

ਰਾਈਟਵੇ ਏਅਰਿਲੰਕਸ ਦੇ ਵਿਦਿਆਰਥੀਆਂ ਨੇ ਪੀ. ਟੀ. ਈ. 'ਚੋਂ ਵਧੀਆ ਅੰਕ ਕੀਤੇ ਹਾਸਲ

ਬਰਨਾਲਾ, 11 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਆਈਲੈਟਸ ਅਤੇ ਪੀ.ਟੀ.ਈ. ਦੀ ਸਿੱਖਿਆ ਪ੍ਰਦਾਨ ਕਰਨ ਵਾਲੀ ਪ੍ਰਸਿੱਧ ਸੰਸਥਾ ਰਾਈਟਵੇ ਏਅਰਿਲੰਕਸ ਦੀ ਬ੍ਰਾਂਚ ਬਰਨਾਲਾ ਦੇ ਵਿਦਿਆਰਥੀ ਲਗਾਤਾਰ ਆਈਲੈਟਸ ਅਤੇ ਪੀ.ਟੀ.ਈ. ਵਿਚ ਵਧੀਆ ਅੰਕ ਹਾਸਲ ਕਰ ਰਹੇ ਹਨ | ਇਸ ਸਬੰਧੀ ...

ਪੂਰੀ ਖ਼ਬਰ »

ਰਾਮਲੀਲ੍ਹਾ ਦੇਖਣ ਆਏ ਦਰਸ਼ਕਾਾ ਦੀ ਸੁਰੱਖਿਆ ਰਾਮ ਭਰੋਸੇ

ਤਪਾ ਮੰਡੀ, 11 ਅਕਤੂਬਰ (ਪ੍ਰਵੀਨ ਗਰਗ)-ਆਜ਼ਾਦ ਕਲਚਰਲ ਐਡ ਰਾਮ ਲੀਲ੍ਹਾ ਦੁਸਹਿਰਾ ਕਮੇਟੀ ਵਲੋਂ ਪਿਛਲੇ ਦੋ ਦਿਨਾਾ ਤੋਂ ਖੇਡੀ ਜਾ ਰਹੀ ਰਾਮ ਲੀਲ੍ਹਾ ਦੇਖਣ ਆ ਰਹੇ ਸੈਂਕੜਿਆਾ ਦੀ ਗਿਣਤੀ ਵਿਚ ਦਰਸ਼ਕਾਾ ਦੀ ਸੁਰੱਖਿਆ ਸਿਰਫ਼ ਰਾਮ ਭਰੋਸੇ ਹੈ, ਕਿਉਂਕਿ ਪੁਲਿਸ ...

ਪੂਰੀ ਖ਼ਬਰ »

ਬੀਬੜੀਆਂ ਮਾਈਆਂ ਮੇਲੇ ਦੇ ਸਬੰਧ ਵਿਚ ਪੁਖ਼ਤਾ ਪ੍ਰਬੰਧ ਕਰਨ 'ਚ ਰੁੱਝੀ ਕਮੇਟੀ

ਸ਼ਹਿਣਾ, 11 ਅਕਤੂਬਰ (ਸੁਰੇਸ਼ ਗੋਗੀ)-ਸ਼ਹਿਣਾ ਵਿਖੇ ਪ੍ਰਸਿੱਧ ਮੰਦਰ ਬੀਬੜੀਆਂ ਮਾਈਆਂ ਵਿਖੇ 14 ਅਕਤੂਬਰ ਦਿਨ ਐਤਵਾਰ ਨੂੰ ਲੱਗਣ ਵਾਲੇ ਛਿਮਾਹੀ ਮੇਲੇ ਦੇ ਸਬੰਧ ਵਿਚ ਪੁਖ਼ਤਾ ਪ੍ਰਬੰਧ ਕਰਨ ਲਈ ਮੰਦਰ ਕਮੇਟੀ ਦੀ ਮੀਟਿੰਗ ਪ੍ਰਧਾਨ ਹਰਮੇਲ ਸਿੰਘ ਟੱਲੇਵਾਲੀਆਂ ਦੀ ...

ਪੂਰੀ ਖ਼ਬਰ »

ਲੋਕ ਸਭਾ ਦੀ ਚੋਣ ਢੀਂਡਸਾ ਪਰਿਵਾਰ ਕਿਸੇ ਕੀਮਤ 'ਤੇ ਨਹੀਂ ਲੜੇਗਾ-ਢੀਂਡਸਾ

ਤਪਾ ਮੰਡੀ, 11 ਅਕਤੂਬਰ (ਵਿਜੇ ਸ਼ਰਮਾ, ਪ੍ਰਵੀਨ ਗਰਗ)-2019 'ਚ ਲੋਕ ਸਭਾ ਦੀਆਂ ਆ ਰਹੀਆਂ ਚੋਣਾਂ 'ਚ ਢੀਂਡਸਾ ਪਰਿਵਾਰ ਚੋਣ ਨਹੀਂ ਲੜੇਗਾ ਅਤੇ ਪਾਰਟੀ ਹਾਈਕਮਾਂਡ ਜਿਸ ਵੀ ਉਮੀਦਵਾਰ ਨੂੰ ਟਿਕਟ ਦੇਵੇਗੀ, ਉਸ ਦੀ ਢੀਂਡਸਾ ਪਰਿਵਾਰ ਤਨਦੇਹੀ ਨਾਲ ਮਦਦ ਕਰੇਗਾ | ਇਨ੍ਹਾਂ ...

ਪੂਰੀ ਖ਼ਬਰ »

ਟੱਲੇਵਾਲ ਸਕੂਲ ਦੀ ਜ਼ੋਨ ਪੱਧਰੀ ਮੁਕਾਬਲਿਆਂ 'ਚ ਰਹੀ ਚੜ੍ਹਤ

ਟੱਲੇਵਾਲ, 11 ਅਕਤੂਬਰ (ਸੋਨੀ ਚੀਮਾ)-ਜ਼ਿਲ੍ਹਾ ਸਿੱਖਿਆ ਅਫ਼ਸਰ ਮੈਡਮ ਰਾਜਵੰਤ ਕੌਰ ਅਤੇ ਖੇਡ ਅਫ਼ਸਰ ਮਲਕੀਤ ਸਿੰਘ ਦੇ ਦਿਸਾਂ ਨਿਰਦੇਸ਼ਾਂ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੀਮਾ ਵਿਖੇ ਕਰਵਾਏ ਗਏ ਜ਼ੋਨ ਪੱਧਰੀ ਅਥਲੈਟਿਕਸ ਮੁਕਾਬਲਿਆਂ ਵਿਚ ਸਰਕਾਰੀ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਆਗੂਆਂ ਵਲੋਂ ਰੈਲੀ ਸਬੰਧੀ ਮੀਟਿੰਗਾਂ

ਟੱਲੇਵਾਲ, 11 ਅਕਤੂਬਰ (ਸੋਨੀ ਚੀਮਾ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਬਰਨਾਲਾ ਵਿਖੇ ਕੀਤੀ ਜਾ ਰਹੀ ਰੈਲੀ ਦੇ ਸਬੰਧ ਵਿਚ ਪਿੰਡ ਗਹਿਲ, ਦੀਵਾਨੇ ਅਤੇ ਨਰੈਣਗੜ੍ਹ ਸੋਹੀਆਂ ਵਿਖੇ ਮੀਟਿੰਗਾਂ ਕੀਤੀਆਂ ਗਈਆਂ | ਇਸ ਮੌਕੇ ਜੱਜ ਸਿੰਘ ਗਹਿਲ ਬਲਾਕ ਪ੍ਰਧਾਨ ...

ਪੂਰੀ ਖ਼ਬਰ »

ਜੀਰੀ ਦੇ ਸੀਜ਼ਨ ਨੂੰ ਲੈ ਕੇ ਆੜ੍ਹਤੀਆ ਐਸੋਸੀਏਸ਼ਨ ਭਦੌੜ ਨੇ ਕੀਤੀ ਮੀਟਿੰਗ

ਭਦੌੜ, 11 ਅਕਤੂਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਜੀਰੀ ਦੇ ਸੀਜ਼ਨ ਨੂੰ ਮੁੱਖ ਰੱਖਦਿਆ ਆੜ੍ਹਤੀਆ ਐਸੋਸੀਏਸ਼ਨ ਭਦੌੜ ਦੀ ਮੀਟਿੰਗ ਪ੍ਰਧਾਨ ਅਜੇ ਕੁਮਾਰ ਦੀ ਅਗਵਾਈ ਹੇਠ ਹੋਈ ਜਿਸ ਵਿਚ ਭਦੌੜ ਤੋਂ ਇਲਾਵਾ ਪੇਂਡੂ ਖੇਤਰ ਦੇ ਆੜ੍ਹਤੀਆ ਨੇ ਵੀ ਹਿੱਸਾ ਲਿਆ ਅਤੇ ਸਰਕਾਰ ...

ਪੂਰੀ ਖ਼ਬਰ »

ਆਰੀਆਭੱਟਾ ਸਕੂਲ ਦੇ ਵਿਦਿਆਰਥੀਆਂ ਨੇ ਜ਼ੋਨ ਪੱਧਰੀ ਮੁਕਾਬਲਿਆਂ 'ਚ ਪਹਿਲੀਆਂ ਪੁਜ਼ੀਸ਼ਨਾਂ ਕੀਤੀਆਂ ਹਾਸਲ

ਬਰਨਾਲਾ, 11 ਅਕਤੂਬਰ (ਅਸ਼ੋਕ ਭਾਰਤੀ)-ਆਰੀਆਭੱਟਾ ਇੰਟਰਨੈਸ਼ਨਲ ਸਕੂਲ ਬਰਨਾਲਾ ਦੇ ਹੋਣਹਾਰ ਵਿਦਿਆਰਥੀਆਂ ਨੇ ਜ਼ੋਨ ਪੱਧਰੀ ਮੁਕਾਬਲਿਆਂ ਵਿਚ ਪਹਿਲੀਆਂ ਪੁਜ਼ੀਸ਼ਨਾਂ ਹਾਸਲ ਕਰ ਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ | ਇਹ ਜਾਣਕਾਰੀ ਸੰਸਥਾ ਦੇ ਡੀ.ਪੀ. ਮਨਜੀਤ ਸਿੰਘ ਨੇ ...

ਪੂਰੀ ਖ਼ਬਰ »

ਆਰਟ ਐਾਡ ਕਰਾਫ਼ਟ ਪ੍ਰਦਰਸ਼ਨੀ ਲਗਾਈ

ਰੂੜੇਕੇ ਕਲਾਂ, 11 ਅਕਤੂਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਇਲਾਕੇ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਜੀ.ਐੱਸ.ਪਬਲਿਕ ਸੀਨੀਅਰ ਸੈਕੰਡਰੀ ਸਕੂਲ ਧੌਲਾ ਵਿਖੇ ਚੇਅਰਮੈਨ ਰਿਸ਼ਵ ਜੈਨ, ਮੈਨੇਜਿੰਗ ਡਾਇਰੈਕਟਰ ਸੁਰੇਸ਼ ਬਾਂਸਲ, ਪਿ੍ੰਸੀਪਲ ਇੰਦਰਜੀਤ ਸਿੰਘ ਦੀ ਅਗਵਾਈ ਵਿਚ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX