ਤਾਜਾ ਖ਼ਬਰਾਂ


ਅਨੰਤਨਾਗ ਤੋਂ ਲੜਾਂਗੀ ਚੋਣ - ਮਹਿਬੂਬਾ ਮੁਫ਼ਤੀ
. . .  52 minutes ago
ਸ੍ਰੀਨਗਰ, 23 ਮਾਰਚ - ਜੰਮੂ-ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਮਹਿਬੂਬਾ ਮੁਫ਼ਤੀ ਦਾ ਕਹਿਣਾ ਹੈ ਕਿ ਉਹ ਅਨੰਤਨਾਗ ਲੋਕ ਸਭਾ ਹਲਕੇ ਤੋਂ ਚੋਣ ਲੜਨਗੇ।
ਆਈ.ਪੀ.ਐਲ 2019 : ਰਾਇਲ ਚੈਲੇਂਜਰਜ਼ ਬੈਂਗਲੋਰ ਦੀ ਪੂਰੀ ਟੀਮ 70 ਦੌੜਾਂ ਬਣਾ ਕੇ ਆਊਟ
. . .  about 1 hour ago
ਗੈਂਗਸਟਰ ਗੋਪੀ ਦੇ ਪਰਿਵਾਰਕ ਮੈਂਬਰਾਂ ਸਮੇਤ 5 ਵਿਅਕਤੀਆਂ ਵਿਰੁੱਧ ਮੁਕੱਦਮਾ ਦਰਜ
. . .  about 2 hours ago
ਚੌਕ ਮਹਿਤਾ, 23 ਮਾਰਚ (ਧਰਮਿੰਦਰ ਸਿੰਘ ਸਦਾਰੰਗ)- ਨਜ਼ਦੀਕੀ ਪਿੰਡ ਘਨ ਸ਼ਾਮਪੁਰ ਵਿਖੇ ਗੋਲੀ ਲੱਗਣ ਨਾਲ ਇੱਕ ਨੌਜਵਾਨ ਦੇ ਗੰਭੀਰ ਰੂਪ ਵਿਚ ਜ਼ਖਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਜ਼ਖਮੀ ...
ਮੁੱਠਭੇੜ 'ਚ 2 ਅੱਤਵਾਦੀ ਢੇਰ
. . .  about 3 hours ago
ਸ੍ਰੀਨਗਰ, 23 ਮਾਰਚ - ਜੰਮੂ-ਕਸ਼ਮੀਰ ਦੇ ਸੋਪੋਰ ਵਿਖੇ ਸੁਰੱਖਿਆ ਬਲਾਂ ਨੇ ਮੁੱਠਭੇੜ ਦੌਰਾਨ 2 ਅੱਤਵਾਦੀਆਂ ਨੂੰ ਢੇਰ ਕਰ...
ਆਈ.ਪੀ.ਐਲ 2019 : ਟਾਸ ਜਿੱਤ ਕੇ ਚੇਨਈ ਸੁਪਰ ਕਿੰਗਜ਼ ਵੱਲੋਂ ਪਹਿਲਾ ਗੇਂਦਬਾਜ਼ੀ ਦਾ ਫ਼ੈਸਲਾ
. . .  about 3 hours ago
ਲੜਕੇ-ਲੜਕੀ ਵੱਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  about 3 hours ago
ਭਾਈ ਰੂਪਾ (ਬਠਿੰਡਾ), 23 ਮਾਰਚ (ਵਰਿੰਦਰ ਲੱਕੀ) - ਨੇੜਲੇ ਪਿੰਡ ਦਿਆਲਪੁਰਾ ਭਾਈਕਾ ਵਿਖੇ ਨੌਜਵਾਨ ਲੜਕੇ ਅਤੇ ਲੜਕੀ ਨੇ ਦਰਖਤ ਨਾਲ ਪਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ...
ਸੋਮਾਲੀਆ : 2 ਧਮਾਕਿਆਂ 'ਚ 6 ਮੌਤਾਂ
. . .  about 3 hours ago
ਮੋਗਾਦਿਸ਼ੂ, 23 ਮਾਰਚ - ਸੋਮਾਲੀਆ ਦੀ ਰਾਜਧਾਨੀ ਮੋਗਾਦਿਸ਼ੂ ਵਿਖੇ ਰੋਜ਼ਗਾਰ ਮੰਤਰਾਲੇ ਤੇ ਜਨਤਕ ਕਾਰਜਾਂ ਦੀਆਂ ਇਮਾਰਤਾਂ ਨੂੰ ਨਿਸ਼ਾਨਾ ਬਣਾ ਕੇ ਕੀਤੇ ਗਏ 2 ਧਮਾਕਿਆਂ 'ਚ 6 ਲੋਕਾਂ ਦੀ ਮੌਤ...
ਅੰਡੇਮਾਨ 'ਚ ਭੂਚਾਲ ਦੇ ਝਟਕੇ ਮਹਿਸੂਸ
. . .  about 4 hours ago
ਪੋਰਟ ਬਲੇਅਰ, 23 ਮਾਰਚ - ਅੰਡੇਮਾਨ ਟਾਪੂ ਇਲਾਕੇ 'ਚ ਅੱਜ ਸ਼ਾਮ 5 ਵਜੇ ਦੇ ਕਰੀਬ ਭੂਚਾਲ ਦੇ ਝਟਕੇ ਮਹਿਸੁਸ ਕੀਤੇ ਗਏ। ਰਿਕਟਰ ਪੈਮਾਨੇ 'ਚ ਭੂਚਾਲ ਦੀ ਤੀਬਰਤਾ...
ਟਰੱਕ-ਐਕਟਿਵਾ ਦੀ ਟੱਕਰ 'ਚ ਮਾਂ ਦੀ ਮੌਤ, ਧੀ ਜ਼ਖਮੀ
. . .  about 4 hours ago
ਹੰਬੜਾਂ, 23 ਮਾਰਚ (ਜਗਦੀਸ਼ ਸਿੰਘ ਗਿੱਲ) - ਹੰਬੜਾਂ-ਲੁਧਿਆਣਾ ਸੜਕ 'ਤੇ ਪ੍ਰਤਾਪ ਸਿੰਘ ਵਾਲਾ ਵਿਖੇ ਇੱਕ ਤੇਜ ਰਫ਼ਤਾਰ ਟਰੱਕ ਅਤੇ ਐਕਟਿਵਾ ਵਿਚਕਾਰ ਹੋਈ ਟੱਕਰ ਦੌਰਾਨ ਇਕ ਔਰਤ...
ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  about 4 hours ago
ਸ੍ਰੀਨਗਰ, 23 ਮਾਰਚ - ਪਾਕਿਸਤਾਨ ਵੱਲੋਂ ਅੱਜ ਜੰਮੂ ਕਸ਼ਮੀਰ ਦੇ ਪੁੰਛ ਜ਼ਿਲ੍ਹੇ 'ਚ ਵਿਖੇ ਸ਼ਾਮ 5.30 ਵਜੇ ਦੇ ਕਰੀਬ ਜੰਗਬੰਦੀ ਦੀ ਉਲੰਘਣਾ ਕੀਤੀ ਗਈ, ਜਿਸ ਦਾ ਭਾਰਤ ਵੱਲੋਂ ਮੂੰਹ-ਤੋੜ ਜਵਾਬ ਦਿੱਤਾ...
ਕਾਂਗਰਸ ਸਰਕਾਰ ਨੇ ਹਮੇਸ਼ਾ ਬਦਲੇ ਅਤੇ ਝੂਠ ਦੀ ਰਾਜਨੀਤੀ ਕੀਤੀ - ਪ੍ਰਕਾਸ਼ ਸਿੰਘ ਬਾਦਲ
. . .  about 4 hours ago
ਸ੍ਰੀ ਮੁਕਤਸਰ ਸਾਹਿਬ, 23 ਮਾਰਚ (ਰਣਜੀਤ ਸਿੰਘ ਢਿੱਲੋਂ) - ਕਾਂਗਰਸ ਸਰਕਾਰ ਨੇ ਹਮੇਸ਼ਾ ਬਦਲੇ ਅਤੇ ਝੂਠ ਦੀ ਰਾਜਨੀਤੀ ਕੀਤੀ ਹੈ। ਇਸੇ ਤਹਿਤ ਹੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ...
ਭਾਜਪਾ 'ਚ ਸ਼ਾਮਲ ਹੋਏ ਮੇਜਰ ਸੁਰਿੰਦਰ ਪੂਨੀਆ
. . .  about 5 hours ago
ਨਵੀਂ ਦਿੱਲੀ, 23 ਮਾਰਚ- ਮੇਜਰ ਸੁਰਿੰਦਰ ਪੂਨੀਆ ਅੱਜ ਭਾਜਪਾ 'ਚ ਸ਼ਾਮਲ ਹੋ ਗਏ। ਉਨ੍ਹਾਂ ਨੇ ਭਾਜਪਾ ਦੀ ਮੈਂਬਰਸ਼ਿਪ ਸੀਨੀਅਰ ਭਾਜਪਾ ਨੇਤਾਵਾਂ ਜੇ. ਪੀ. ਨੱਡਾ ਅਤੇ ਰਾਮਲਾਲ ਦੀ ਮੌਜੂਦਗੀ 'ਚ...
10ਵੀਂ ਜਮਾਤ ਦੇ ਗਣਿਤ ਦੇ ਪੇਪਰ 'ਚ ਅਣਛਪੇ ਪ੍ਰਸ਼ਨ ਬਦਲੇ ਵਿਦਿਆਰਥੀਆਂ ਨੂੰ ਮਿਲਣਗੇ ਗ੍ਰੇਸ ਅੰਕ
. . .  1 minute ago
ਐੱਸ. ਏ. ਐੱਸ. ਨਗਰ, 23 ਮਾਰਚ (ਤਰਵਿੰਦਰ ਸਿੰਘ ਬੈਨੀਪਾਲ)- ਪੰਜਾਬ ਸਕੂਲ ਸਿੱਖਿਆ ਬੋਰਡ ਨੇ ਸ਼ੁੱਕਰਵਾਰ ਨੂੰ ਮੈਟ੍ਰਿਕ ਪੱਧਰੀ ਗਣਿਤ ਦੇ ਪੇਪਰ 'ਚ ਸੀ-ਸੈੱਟ ਵਾਲਾ ਪੇਪਰ ਹੱਲ ਕਰਨ ਵਾਲੇ ਅੰਗਰੇਜ਼ੀ ਮਾਧਿਅਮ ਦੇ ਪ੍ਰੀਖਿਆਰਥੀਆਂ ਨੂੰ ਗ੍ਰੇਸ ਦੇ ਚਾਰ ਅੰਕ ਦੇਣ ਦਾ...
ਦਿੱਲੀ 'ਚ ਪੇਪਰ ਫੈਕਟਰੀ 'ਚ ਲੱਗੀ ਅੱਗ
. . .  about 5 hours ago
ਨਵੀਂ ਦਿੱਲੀ, 23 ਮਾਰਚ- ਦਿੱਲੀ ਦੇ ਦਿਲਸ਼ਾਦ ਗਾਰਡਨ ਇਲਾਕੇ 'ਚ ਅੱਜ ਇੱਕ ਪੇਪਰ ਫੈਕਟਰੀ 'ਚ ਅੱਗ ਲੱਗਣ ਦੀ ਘਟਨਾ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਅੱਗ, ਫੈਕਟਰੀ ਦੇ ਬੇਸਮੈਂਟ 'ਚ ਦੁਪਹਿਰ ਕਰੀਬ ਦੋ ਵਜੇ ਲੱਗੀ। ਘਟਨਾ ਦੀ ਸੂਚਨਾ ਮਿਲਣ ਤੋਂ...
ਲੋਕ ਸਭਾ ਚੋਣਾਂ : ਭਾਜਪਾ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਇੱਕ ਹੋਰ ਸੂਚੀ
. . .  about 5 hours ago
ਨਵੀਂ ਦਿੱਲੀ, 23 ਮਾਰਚ- ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਅੱਜ ਭਾਜਪਾ ਨੇ ਉਮੀਦਵਾਰਾਂ ਦੀ ਇੱਕ ਹੋਰ ਸੂਚੀ ਜਾਰੀ ਕਰ ਦਿੱਤੀ ਹੈ। ਭਾਜਪਾ ਵਲੋਂ ਜਾਰੀ ਕੀਤੀ ਗਈ ਇਸ ਸੂਚੀ 'ਚ 11 ਉਮੀਦਵਾਰਾਂ ਦੇ ਨਾਵਾਂ 'ਤੇ ਮੋਹਰ ਲਾਈ ਗਈ ਹੈ। ਇਨ੍ਹਾਂ 11 ਉਮੀਦਵਾਰਾਂ 'ਚ 6 ਤੇਲੰਗਾਨਾ...
ਅਣਪਛਾਤੇ ਵਾਹਨ ਦੀ ਲਪੇਟ 'ਚ ਆਉਣ ਕਾਰਨ ਔਰਤ ਦੀ ਮੌਤ
. . .  about 5 hours ago
ਡੋਡਿਆਂ ਦੀ ਖੇਤੀ ਕਰਨ ਵਾਲਾ ਆਇਆ ਪੁਲਿਸ ਦੇ ਅੜਿੱਕੇ
. . .  about 6 hours ago
ਭਗਵੰਤ ਮਾਨ ਨੇ ਹਰਸਿਮਰਤ ਬਾਦਲ ਨੂੰ ਸੰਗਰੂਰ ਤੋਂ ਲੋਕ ਸਭਾ ਚੋਣ ਲੜਨ ਦੀ ਦਿੱਤੀ ਚੁਣੌਤੀ
. . .  about 6 hours ago
ਖਟਕੜ ਕਲਾਂ 'ਚ ਸ਼ਹੀਦ ਭਗਤ ਸਿੰਘ ਨੂੰ ਵੱਖ-ਵੱਖ ਆਗੂਆਂ ਵਲੋਂ ਸਿਜਦਾ
. . .  about 6 hours ago
ਝਾਰਖੰਡ 'ਚ ਵਾਪਰੇ ਦਰਦਨਾਕ ਸੜਕ ਹਾਦਸੇ 'ਚ ਤਿੰਨ ਦੀ ਮੌਤ, 18 ਜ਼ਖ਼ਮੀ
. . .  about 7 hours ago
ਅੰਮ੍ਰਿਤਸਰ 'ਚ ਨੌਜਵਾਨਾਂ ਨੇ ਨਿਵੇਕਲੇ ਢੰਗ ਨਾਲ ਮਨਾਇਆ ਭਗਤ ਸਿੰਘ ਦਾ ਸ਼ਹੀਦੀ ਦਿਹਾੜਾ
. . .  about 7 hours ago
ਭੋਪਾਲ ਤੋਂ ਦਿਗਵਿਜੇ ਸਿੰਘ ਹੋਣਗੇ ਕਾਂਗਰਸ ਦੇ ਉਮੀਦਵਾਰ
. . .  about 8 hours ago
3 ਪਿਸਤੌਲਾਂ, ਡਰੱਗ ਮਨੀ ਤੇ ਨਸ਼ੀਲੇ ਪਾਊਡਰ ਸਮੇਤ 2 ਨੌਜਵਾਨ ਗ੍ਰਿਫ਼ਤਾਰ
. . .  about 8 hours ago
ਕਰਮਬੀਰ ਸਿੰਘ ਹੋਣਗੇ ਦੇਸ਼ ਦੇ ਅਗਲੇ ਜਲ ਸੈਨਾ ਮੁਖੀ
. . .  about 8 hours ago
ਸ੍ਰੀ ਦਰਬਾਰ ਵਿਖੇ ਸ਼ੁਰੂ ਹੋਈ ਸੋਨੇ ਦੀ ਧੁਆਈ ਦੀ ਕਾਰ ਸੇਵਾ
. . .  about 8 hours ago
ਅਫ਼ਗ਼ਾਨਿਸਤਾਨ 'ਚ ਕਿਸਾਨ ਦਿਵਸ ਦੇ ਜਸ਼ਨ ਦੌਰਾਨ ਹੋਏ ਦੋ ਜ਼ਬਰਦਸਤ ਧਮਾਕੇ, 4 ਲੋਕਾਂ ਦੀ ਮੌਤ
. . .  about 9 hours ago
ਬਿਹਾਰ 'ਚ ਐੱਨ. ਡੀ. ਏ. ਵਲੋਂ ਉਮੀਦਵਾਰਾਂ ਦਾ ਐਲਾਨ, ਪਟਨਾ ਸਾਹਿਬ ਤੋਂ ਕੱਟਿਆ ਗਿਆ ਸ਼ਤਰੂਘਨ ਸਿਨਹਾ ਦਾ ਪੱਤਾ
. . .  about 9 hours ago
ਪੰਜਾਬ 'ਚ ਥਾਂ-ਥਾਂ ਮਨਾਇਆ ਜਾ ਰਿਹਾ ਹੈ ਸ਼ਹੀਦ ਭਗਤ ਸਿੰਘ ਦਾ ਸ਼ਹੀਦੀ ਦਿਹਾੜਾ
. . .  about 10 hours ago
ਪਠਾਨਕੋਟ 'ਚ ਪੁਲਿਸ ਨੇ ਹਿਰਾਸਤ 'ਚ ਲਏ ਪੰਜ ਕਸ਼ਮੀਰੀ
. . .  about 10 hours ago
ਦੁਬਈ ਤੋਂ ਪਰਤੇ ਨੌਜਵਾਨ ਦਾ ਕਤਲ, ਘਰ ਦੇ ਕੋਲੋਂ ਮਿਲੀ ਲਾਸ਼
. . .  about 10 hours ago
ਜੰਮੂ-ਕਸ਼ਮੀਰ 'ਚ ਢਿਗਾਂ ਡਿੱਗਣ ਕਾਰਨ ਦੋ ਵਿਅਕਤੀਆਂ ਦੀ ਮੌਤ
. . .  about 10 hours ago
ਚੀਨ ਕੈਮੀਕਲ ਪਲਾਂਟ 'ਚ ਧਮਾਕੇ ਕਾਰਨ ਮਰਨ ਵਾਲਿਆਂ ਦੀ ਗਿਣਤੀ ਹੋਈ 64
. . .  about 11 hours ago
ਭਾਰਤ ਦੇ ਪਹਿਲੇ ਲੋਕਪਾਲ ਬਣੇ ਜਸਟਿਸ ਪਿਨਾਕੀ ਘੋਸ਼, ਰਾਸ਼ਟਰਪਤੀ ਨੇ ਚੁਕਾਈ ਸਹੁੰ
. . .  about 11 hours ago
ਹਾਈਵੇਅ 'ਤੇ ਸੈਲਾਨੀਆਂ ਨਾਲ ਭਰੀ ਬੱਸ 'ਚ ਲੱਗੀ ਭਿਆਨਕ ਅੱਗ, ਜਿੰਦਾ ਝੁਲਸੇ 26 ਲੋਕ
. . .  about 11 hours ago
ਦੋ ਟਰੱਕਾਂ ਵਿਚਾਲੇ ਹੋਈ ਜ਼ਬਰਦਸਤ ਟੱਕਰ 'ਚ ਤਿੰਨ ਲੋਕਾਂ ਦੀ ਮੌਤ
. . .  about 12 hours ago
ਇੰਦੌਰ 'ਚ ਸਵਾਈਨ ਫਲੂ ਕਾਰਨ 41 ਮੌਤਾਂ
. . .  about 13 hours ago
ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਸ਼ਹੀਦੀ ਦਿਨ 'ਤੇ 'ਅਦਾਰਾ' ਅਜੀਤ ਵੱਲੋਂ ਉਨ੍ਹਾਂ ਦੀ ਸ਼ਹਾਦਤ ਨੂੰ ਪ੍ਰਣਾਮ
. . .  about 14 hours ago
ਅੱਜ ਹੋਵੇਗਾ ਆਈ.ਪੀ.ਐਲ. 12 ਦਾ ਆਗਾਜ਼
. . .  about 14 hours ago
ਅੱਜ ਦਾ ਵਿਚਾਰ
. . .  about 14 hours ago
ਅੱਤਵਾਦੀਆਂ ਵਲੋਂ ਪੁਲਿਸ 'ਤੇ ਹਮਲਾ, ਐਸ.ਐਚ.ਓ. ਸਮੇਤ ਦੋ ਜ਼ਖਮੀ
. . .  1 day ago
ਭਾਜਪਾ ਕੇਂਦਰੀ ਚੋਣ ਕਮੇਟੀ ਦੀ ਮੀਟਿੰਗ
. . .  56 minutes ago
ਸ਼ੋਪੀਆ ਮੁੱਠਭੇੜ 'ਚ ਇੱਕ ਹੋਰ ਅੱਤਵਾਦੀ ਢੇਰ
. . .  1 day ago
ਪਾਕਿ ਹਾਈ ਕਮਿਸ਼ਨ ਦੇ ਬਾਹਰ ਇੱਕ ਵਿਅਕਤੀ ਨੂੰ ਲਿਆ ਗਿਆ ਹਿਰਾਸਤ 'ਚ
. . .  1 day ago
ਸੂਬਾ ਸਰਕਾਰ ਵੱਲੋਂ ਮਿਡ ਡੇ ਮੀਲ ਵਰਕਰਾਂ ਨੂੰ ਕੱਢਣ ਦੀ ਤਿਆਰੀ
. . .  1 day ago
ਮਹਾਰਾਸ਼ਟਰ 'ਚ ਇਸ ਸਾਲ ਸਵਾਈਨ ਫਲੂ ਨਾਲ 71 ਮੌਤਾਂ
. . .  1 day ago
ਕੇਂਦਰ ਸਰਕਾਰ ਵੱਲੋਂ ਜੇ.ਕੇ.ਐੱਲ.ਐੱਫ 'ਤੇ ਪਾਬੰਦੀ
. . .  1 day ago
2 ਮੋਟਰਸਾਈਕਲਾਂ ਦੀ ਟੱਕਰ 'ਚ ਇੱਕ ਵਿਦਿਆਰਥੀ ਦੀ ਮੌਤ, 3 ਜ਼ਖਮੀ
. . .  1 day ago
ਬੋਰਵੈੱਲ 'ਚ ਡਿੱਗੇ ਬੱਚੇ ਨੂੰ ਬਚਾਇਆ ਗਿਆ ਸੁਰੱਖਿਅਤ
. . .  1 day ago
ਨਹਿਰ 'ਚੋਂ ਮਿਲੀ ਨੌਜਵਾਨ ਦੀ ਲਾਸ਼
. . .  1 day ago
ਜੰਮੂ-ਕਸ਼ਮੀਰ 'ਚ ਪਾਕਿਸਤਾਨ ਨੇ ਕੀਤੀ ਜੰਗਬੰਦੀ ਦੀ ਉਲੰਘਣਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 26 ਅੱਸੂ ਸੰਮਤ 550
ਿਵਚਾਰ ਪ੍ਰਵਾਹ: ਲੋਕਤੰਤਰ ਵਿਚ ਫ਼ਰਜ਼ਾਂ ਦੀ ਪਾਲਣਾ ਜ਼ਿਆਦਾ ਜ਼ਰੂਰੀ ਹੈ। -ਅਚਾਰੀਆ ਨਰਿੰਦਰ ਦੇਵ

ਨਾਰੀ ਸੰਸਾਰ

ਰਿਸ਼ਤੇ ਵੀ ਆਜ਼ਾਦੀ ਚਾਹੁੰਦੇ ਹਨ

ਆਜ਼ਾਦੀ ਬਹੁਤ ਵੱਡੀ ਮਿਹਨਤ ਹੈ, ਜਿਸ ਨੂੰ ਮਨੁੱਖ ਹੀ ਨਹੀਂ, ਹਰ ਪਸ਼ੂ-ਪੰਛੀ ਵੀ ਪਸੰਦ ਕਰਦਾ ਹੈ। ਅੱਜ ਦਾ ਮਨੁੱਖ ਏਨਾ ਸੁਆਰਥੀ ਹੋ ਗਿਆ ਹੈ ਕਿ ਉਹ ਆਪ ਤਾਂ ਆਜ਼ਾਦ ਰਹਿਣਾ ਚਾਹੁੰਦਾ ਹੈ ਪਰ ਦੂਜਿਆਂ ਨੂੰ ਆਜ਼ਾਦ ਦੇਖਣਾ ਨਹੀਂ ਚਾਹੁੰਦਾ। ਹਰ ਰਿਸ਼ਤਾ ਘੁਟਣ ਮਹਿਸੂਸ ਕਰ ਰਿਹਾ ਹੈ। ਇਨ੍ਹਾਂ ਵਿਚ ਮਿਠਾਸ ਅਤੇ ਨਿੱਘ ਦੀ ਕਮੀ ਆ ਰਹੀ ਹੈ, ਜਿਸ ਕਾਰਨ ਆਪਣੇ ਵੀ ਬੇਗਾਨੇ ਨਜ਼ਰ ਆ ਰਹੇ ਹਨ ਅਤੇ ਹਰ ਰਿਸ਼ਤੇ ਦੀ ਅਹਿਮੀਅਤ ਘਟ ਰਹੀ ਹੈ। ਜੇ ਤੁਸੀਂ ਚਾਹੁੰਦੇ ਹੋ ਕਿ ਰਿਸ਼ਤੇ ਹਮੇਸ਼ਾ ਬਣੇ ਰਹਿਣ ਤਾਂ ਉਨ੍ਹਾਂ ਨੂੰ ਖੁੱਲ੍ਹ ਕੇ ਜਿਉਣ ਦਿਓ। ਛੋਟੀ-ਛੋਟੀ ਗੱਲ 'ਤੇ ਟੋਕਾ-ਟਾਕੀ, ਇਕ-ਦੂਜੇ ਨੂੰ ਸ਼ੱਕ ਦੀ ਨਜ਼ਰ ਨਾਲ ਦੇਖਣਾ ਅਤੇ ਹਰ ਸਮੇਂ ਦੂਜੇ ਨੂੰ ਛੋਟਾ ਦਿਖਾਉਣ ਦੀ ਕੋਸ਼ਿਸ਼ ਵਿਚ ਲੱਗੇ ਰਹਿਣ ਕਰਕੇ ਰਿਸ਼ਤੇ ਕਮਜ਼ੋਰ ਹੋ ਜਾਂਦੇ ਹਨ। ਇਸ ਤਰ੍ਹਾਂ ਦੇ ਮਾਹੌਲ ਵਿਚ ਰਿਸ਼ਤਿਆਂ ਵਿਚ ਦੂਰੀ ਹੀ ਨਹੀਂ ਵਧਦੀ, ਬਲਕਿ ਜੜ੍ਹੋਂ ਵੀ ਹਿੱਲ ਜਾਂਦੇ ਹਨ। ਸੋਸ਼ਲ ਮੀਡੀਆ ਦੇ ਯੁੱਗ ਵਿਚ ਤਾਂ ਲੋਕ ਉਂਜ ਵੀ ਰਿਸ਼ਤਿਆਂ ਨੂੰ ਤੇਜ਼ੀ ਨਾਲ ਭੁੱਲ ਰਹੇ ਹਨ। ਜੇ ਅਸੀਂ ਵੀ ਇਕ-ਦੂਜੇ ਦੀਆਂ ਭਾਵਨਾਵਾਂ ਜਾਂ ਮਜਬੂਰੀਆਂ ਨੂੰ ਨਾ ਸਮਝਿਆ ਤਾਂ ਰਿਸ਼ਤੇ ਬੋਝ ਬਣ ਜਾਣਗੇ। ਸਾਨੂੰ ਬਿਨਾਂ ਕਿਸੇ ਸੁਆਰਥ ਦੇ ਇਨ੍ਹਾਂ ਨੂੰ ਆਪਣੇ ਢੰਗ ਨਾਲ ਜਿਉਣ ਦਾ ਮੌਕਾ ਦੇਣਾ ਚਾਹੀਦਾ ਹੈ।
ਗੱਲ ਜਦੋਂ ਆਜ਼ਾਦੀ ਦੀ ਹੋਵੇ ਤਾਂ ਰਿਸ਼ਤਿਆਂ ਵਿਚ ਵਿਅਕਤਿਤਵ ਛੂਟ ਜ਼ਰੂਰ ਹੋਣੀ ਚਾਹੀਦੀ ਹੈ। ਪਤੀ-ਪਤਨੀ ਵਲੋਂ ਆਪਸ ਵਿਚ ਇਕ-ਦੂਜੇ ਦਾ ਪੂਰਾ ਧਿਆਨ ਰੱਖਣਾ ਬਹੁਤ ਚੰਗੀ ਗੱਲ ਹੈ। ਜ਼ਰੂਰਤ ਤੋਂ ਜ਼ਿਆਦਾ ਖਿਆਲ ਰੱਖਣ ਦਾ ਮਤਲਬ ਹੈ ਰਿਸ਼ਤਿਆਂ ਵਿਚ ਸਹਿਜਤਾ ਦਾ ਖ਼ਤਮ ਹੋਣਾ। ਦੋਵੇਂ ਕੁਝ ਸਮਾਂ ਆਪਣੇ-ਆਪ ਨੂੰ ਜ਼ਰੂਰ ਦੇਣ। ਜਿਵੇਂ ਪਤੀ ਦਾ ਆਪਣੇ ਮਿੱਤਰਾਂ ਨਾਲ ਜਾਂ ਮਾਂ-ਬਾਪ ਆਦਿ ਨਾਲ ਕੁਝ ਸਮਾਂ ਬਿਤਾਉਣਾ। ਇਸ ਤਰ੍ਹਾਂ ਪਤਨੀ ਆਪਣੀਆਂ ਸਹੇਲੀਆਂ ਨਾਲ ਕਿੱਟੀ ਪਾਰਟੀ ਦਾ ਆਨੰਦ ਲੈ ਸਕਦੀ ਹੈ ਜਾਂ ਰੁਚੀ ਅਨੁਸਾਰ ਕੰਮ ਕਰ ਸਕਦੀ ਹੈ। ਇਸ ਤਰ੍ਹਾਂ ਰਿਸ਼ਤੇ ਮਜ਼ਬੂਤ ਵੀ ਹੋਣਗੇ ਅਤੇ ਜੀਵਨ ਦਾ ਆਨੰਦ ਵੀ ਆਵੇਗਾ।
ਭੈਣ-ਭਰਾ ਦੇ ਰਿਸ਼ਤੇ ਵਿਚ ਵੀ ਸਮੇਂ ਨਾਲ ਤਬਦੀਲੀ ਆਉਣੀ ਜ਼ਰੂਰੀ ਹੈ। ਪਹਿਲਾਂ ਉਹ ਇਕ ਵਾਤਾਵਰਨ ਵਿਚ ਵੱਡੇ ਹੁੰਦੇ ਹਨ, ਵਿਆਹ ਤੋਂ ਬਾਅਦ ਸਭ ਕੁਝ ਬਦਲ ਜਾਂਦਾ ਹੈ। ਭਰਾ ਨੂੰ ਵਿਆਹੀ ਭੈਣ ਦੀ ਜ਼ਿੰਦਗੀ ਵਿਚ ਦਖਲਅੰਦਾਜ਼ੀ ਨਹੀਂ ਕਰਨੀ ਚਾਹੀਦੀ ਅਤੇ ਨਾ ਹੀ ਭੈਣ ਨੂੰ ਆਪਣੇ ਭਰਾ-ਭਰਜਾਈ 'ਤੇ ਬੋਝ ਬਣਨਾ ਚਾਹੀਦਾ ਹੈ। ਹਰੇਕ ਦੀ ਆਪਣੀ ਜ਼ਿੰਦਗੀ ਹੈ ਤੇ ਉਸ ਨੂੰ ਉਸ ਦੇ ਢੰਗ ਨਾਲ ਜਿਉਣ ਦਾ ਹੱਕ ਦੇਵਾਂਗੇ ਤਾਂ ਰਿਸ਼ਤੇ ਦੂਰ ਤੱਕ ਸਾਥ ਦੇਣਗੇ। ਇਸ ਕਰਕੇ ਕਦੇ ਵੀ ਬਿਨਾਂ ਮੰਗੇ ਸਲਾਹ ਨਾ ਦਿਓ।
ਸੱਸ-ਨੂੰਹ ਦੀ ਗੱਲ ਕਰੀਏ ਤਾਂ ਇੰਜ ਲਗਦਾ ਹੈ ਜਿਵੇਂ ਆਜ਼ਾਦੀ ਖ਼ਤਮ ਹੀ ਹੋ ਜਾਂਦੀ ਹੈ। ਇਸ ਕਾਰਨ ਇਹ ਰਿਸ਼ਤਾ ਬਹੁਤ ਸੰਵੇਦਨਸ਼ੀਲ ਹੈ ਪਰ ਇਸ ਦੀ ਵੀ ਡੋਰ ਸਾਡੇ ਹੱਥ ਹੈ। ਜੇ ਥੋੜ੍ਹੀ ਸਮਝਦਾਰੀ ਤੋਂ ਕੰਮ ਲਈਏ ਤਾਂ ਰਿਸ਼ਤਿਆਂ ਨੂੰ ਖੰਭ ਲਗਦਿਆਂ ਦੇਰ ਨਹੀਂ ਲਗਦੀ। ਜੇ ਸੱਸ ਇਕ ਕਦਮ ਅੱਗੇ ਵਧੇ ਤਾਂ ਨੂੰਹ ਨੂੰ ਵੀ ਦੋ ਕਦਮ ਅੱਗੇ ਵਧਣਾ ਚਾਹੀਦਾ ਹੈ। ਸਮੇਂ ਦੇ ਨਾਲ-ਨਾਲ ਸਭ ਨੂੰ ਆਜ਼ਾਦੀ ਦੇਣਾ ਜ਼ਰੂਰੀ ਹੈ, ਤਾਂ ਹੀ ਹਰ ਕੋਈ ਖੁੱਲ੍ਹ ਕੇ ਜੀਅ ਸਕਦਾ ਹੈ। ਲੋੜ ਪੈਣ 'ਤੇ ਨੂੰਹ ਨੂੰ ਸਮਝਾਇਆ ਜਾ ਸਕਦਾ ਹੈ ਪਰ ਰੋਕ-ਟੋਕ ਕਰਨਾ ਠੀਕ ਨਹੀਂ। ਸੱਸ ਨੂੰ ਵੀ ਮਾਂ ਵਰਗਾ ਸਤਿਕਾਰ ਦਿੱਤਾ ਜਾ ਸਕਦਾ ਹੈ।
ਮਿੱਤਰ ਵੀ ਬਹੁਤ ਪਿਆਰੇ ਹੁੰਦੇ ਹਨ ਪਰ ਮਿੱਤਰਤਾ ਨੂੰ ਸੀਮਤ ਕਰਨਾ ਅਕਲਮੰਦੀ ਨਹੀਂ। ਕਦੇ ਵੀ ਬਿਨਾਂ ਸੋਚੇ-ਸਮਝੇ ਉਸ ਦੇ ਨਿੱਜੀ ਜੀਵਨ ਵਿਚ ਦਖਲਅੰਦਾਜ਼ੀ ਨਹੀਂ ਕਰਨੀ ਚਾਹੀਦੀ। ਉਹ ਤੁਹਾਡਾ ਮਿੱਤਰ ਜ਼ਰੂਰ ਹੈ ਪਰ ਉਸ ਦਾ ਵੀ ਘਰ-ਪਰਿਵਾਰ ਹੈ। ਉਸ ਦੀਆਂ ਚੀਜ਼ਾਂ ਨੂੰ ਬਿਨਾਂ ਪੁੱਛੇ ਕਦੇ ਵੀ ਇਸਤੇਮਾਲ ਨਹੀਂ ਕਰਨਾ ਚਾਹੀਦਾ। ਇਸ ਅਟੁੱਟ ਰਿਸ਼ਤੇ ਨੂੰ ਬਣਾਈ ਰੱਖਣ ਵਿਚ ਆਜ਼ਾਦੀ ਦਾ ਅਹਿਮ ਰੋਲ ਹੈ, ਇਸ ਲਈ ਇਸ ਨੂੰ ਕਦੇ ਵੀ ਨਜ਼ਰਅੰਦਾਜ਼ ਨਹੀਂ ਕਰਨਾ ਚਾਹੀਦਾ। ਜੇ ਮਿੱਤਰ ਮੁਸ਼ਕਿਲ ਵਿਚ ਹੋਵੇ ਤਾਂ ਕਦੇ ਵੀ ਉਸ ਦਾ ਇਮਤਿਹਾਨ ਨਹੀਂ ਲੈਣਾ ਚਾਹੀਦਾ।
ਅੱਜ ਬਹੁਤ ਸਾਰੇ ਰਿਸ਼ਤੇ ਟੁੱਟਣ ਦੀ ਕਗਾਰ ਦੇ ਨਾਲ-ਨਾਲ ਖ਼ਤਮ ਹੋ ਰਹੇ ਹਨ। ਭੱਜ-ਦੌੜ ਦੀ ਜ਼ਿੰਦਗੀ ਵਿਚ ਕਿਸੇ ਕੋਲ ਇਕ-ਦੂਜੇ ਵਾਸਤੇ ਸਮਾਂ ਨਹੀਂ ਹੈ। ਬੱਚਿਆਂ ਨੂੰ ਰਿਸ਼ਤਿਆਂ ਬਾਰੇ ਜਾਣਕਾਰੀ ਲਗਪਗ ਖਤਮ ਹੋ ਰਹੀ ਹੈ। ਲੋਕ ਜ਼ਿਆਦਾ ਤੋਂ ਜ਼ਿਆਦਾ ਸਮਾਂ ਸੋਸ਼ਲ ਸਾਈਟਸ ਨਾਲ ਬਿਤਾ ਰਹੇ ਹਨ। ਰਿਸ਼ਤੇਦਾਰ ਭਾਰ ਨਜ਼ਰ ਆ ਰਹੇ ਹਨ, ਇਸ ਲਈ ਜੇ ਅਸੀਂ ਚਾਹੁੰਦੇ ਹਾਂ ਕਿ ਕੁਝ ਰਿਸ਼ਤੇ ਬਣੇ ਰਹਿਣ ਤਾਂ ਉਨ੍ਹਾਂ ਦੀ ਆਜ਼ਾਦੀ ਵਿਚ ਰੁਕਾਵਟ ਨਾ ਬਣੀਏ। ਜੇ ਅਸੀਂ ਰਿਸ਼ਤਿਆਂ ਦਾ ਆਨੰਦ ਮਾਨਣਾ ਚਾਹੁੰਦੇ ਹਾਂ ਤਾਂ ਹਰ ਰਿਸ਼ਤੇ ਨੂੰ ਆਜ਼ਾਦੀ ਨਾਲ ਜਿਉਣ ਦਾ ਹੱਕ ਦਈਏ। ਆਜ਼ਾਦ ਰਿਸ਼ਤੇ ਹੀ ਜੀਵਨ ਵਿਚ ਗਰਮਾਹਟ ਅਤੇ ਨਿੱਘ ਲਿਆ ਸਕਦੇ ਹਨ। ਖੁੱਲ੍ਹ ਕੇ ਜੀਓ ਤੇ ਜਿਉਣ ਦਿਓ।


-ਮੋਬਾ: 98782-49944

ਬੱਚਿਆਂ ਦੀ ਸਾਂਭ-ਸੰਭਾਲ ਦੇ ਮਾਮਲੇ ਵਿਚ ਕਿੰਨਾ ਜਾਣਦੇ ਹੋ ਤੁਸੀਂ?

1. ਤੁਹਾਡੇ ਬੱਚੇ ਦਾ ਜਨਮ ਭਰ ਗਰਮੀਆਂ ਵਿਚ ਹੋਇਆ ਹੈ ਅਤੇ ਤੁਹਾਡੇ ਕਈ ਬਜ਼ੁਰਗ ਰਿਸ਼ਤੇਦਾਰਾਂ ਦੀ ਸਲਾਹ ਹੈ ਕਿ ਗਰਮੀ ਦੀ ਬਹੁਤਾਤ ਕਾਰਨ ਬੱਚੇ ਨੂੰ ਮਾਂ ਦੇ ਦੁੱਧ ਦੇ ਨਾਲ-ਨਾਲ ਥੋੜ੍ਹਾ ਪਾਣੀ ਵੀ ਪਿਲਾਉਂਦੇ ਰਹਿਣਾ ਚਾਹੀਦਾ ਹੈ। ਇਸ ਸਲਾਹ 'ਤੇ ਤੁਸੀਂ ਕੀ ਕਰੋਗੇ? (ਕ) ...

ਪੂਰੀ ਖ਼ਬਰ »

ਬਦਲਦੇ ਮੌਸਮ ਵਿਚ ਹੱਥਾਂ-ਪੈਰਾਂ ਦੀ ਸਾਂਭ-ਸੰਭਾਲ

ਮੌਸਮ ਵਿਚ ਤਬਦੀਲੀ ਤੁਹਾਡੀ ਚਮੜੀ ਨੂੰ ਲੈ ਕੇ ਤਣਾਅਪੂਰਨ ਹੋ ਸਕਦੀ ਹੈ, ਵਿਸ਼ੇਸ਼ ਤੌਰ 'ਤੇ ਜਦੋਂ ਗਰਮੀ ਅਤੇ ਹੁੰਮਸ ਭਰੇ ਮਹੀਨੇ ਠੰਢੇ ਮੌਸਮ ਵਿਚ ਤਬਦੀਲ ਹੋਣ ਲਗਦੇ ਹਨ। ਇਕ ਵਾਰ ਜਦੋਂ ਤਾਪਮਾਨ ਬਦਲਣਾ ਸ਼ੁਰੂ ਹੋ ਜਾਵੇ ਤਾਂ ਤੁਹਾਨੂੰ ਆਪਣੀ ਚਮੜੀ ਦੀ ਦੇਖਭਾਲ ਸਬੰਧੀ ...

ਪੂਰੀ ਖ਼ਬਰ »

ਕੱਦੂ ਦਾ ਸੂਪ

ਪ੍ਰੈਸ਼ਰ ਕੁੱਕਰ ਵਿਚ ਪਕਾਉਣ ਲਈ : * 2.75 ਕੱਪ ਕੱਦੂ ਜਾਂ 250 ਗ੍ਰਾਮ ਕੱਦੂ * 1/3 ਕੱਪ ਕੱਟਿਆ ਪਿਆਜ਼ ਜਾਂ ਇਕ ਵਿਚਕਾਰਲੇ ਆਕਾਰ ਦਾ ਪਿਆਜ਼ (ਕੱਟਿਆ ਹੋਇਆ) * 1 ਤੋਂ 2 ਤੁਰੀਆਂ ਲਸਣ ਦੀਆਂ (ਕੱਟੀਆਂ ਹੋਈਆਂ) * 3/4 ਤੋਂ 1 ਕੱਪ ਪਾਣੀ ਕੱਦੂ ਦੇ ਸੂਪ ਲਈ ਹੋਰ ਸਮੱਗਰੀ : * 2 ਤੋਂ 3 ਚਮਚੇ ਜੈਤੂਨ ...

ਪੂਰੀ ਖ਼ਬਰ »

ਮੇਕਅਪ ਲਗਾਓ, ਉਸ ਨੂੰ ਹਟਾਓ ਵੀ ਜ਼ਰੂਰ

ਮੇਕਅਪ ਕਰਨਾ ਔਰਤਾਂ ਦਾ ਪਿਆਰਾ ਸ਼ੌਕ ਹੈ। ਕਿਤੇ ਪਾਰਟੀ ਵਿਚ ਜਾਣਾ ਹੋਵੇ ਤਾਂ ਖੂਬ ਸਜ-ਸੰਵਰ ਕੇ ਜਾਣਾ ਉਨ੍ਹਾਂ ਨੂੰ ਚੰਗਾ ਲਗਦਾ ਹੈ ਪਰ ਪਾਰਟੀ ਤੋਂ ਬਾਅਦ ਬਹੁਤੀਆਂ ਔਰਤਾਂ ਮੇਕਅਪ ਸਾਫ਼ ਕੀਤੇ ਬਗੈਰ ਹੀ ਸੌਂ ਜਾਂਦੀਆਂ ਹਨ। ਅਜਿਹਾ ਕਰਨਾ ਗ਼ਲਤ ਆਦਤ ਹੈ। ਬਾਹਰ ਤਾਂ ...

ਪੂਰੀ ਖ਼ਬਰ »

ਜਵਾਨ ਹੋ ਰਹੇ ਬੱਚਿਆਂ ਪ੍ਰਤੀ ਤੁਹਾਡੇ ਫਰਜ਼

ਮਾਪਿਆਂ ਨੂੰ ਆਪਣੇ ਬੱਚੇ ਪ੍ਰਤੀ ਉਸ ਦੇ ਬਚਪਨ ਤੋਂ ਹੀ ਇਹ ਫਿਕਰ ਲੱਗਾ ਰਹਿੰਦਾ ਹੈ ਕਿ ਉਸ ਦੀ ਚੰਗੀ ਸਿਹਤ ਪ੍ਰਤੀ ਉਸ ਦੇ ਖਾਣ-ਪਾਨ ਦਾ ਪੂਰਾ ਖਿਆਲ ਰੱਖਿਆ ਜਾਵੇ। ਉਸ ਦੀ ਸਿੱਖਿਆ ਪ੍ਰਤੀ ਮਾਪੇ ਹਮੇਸ਼ਾ ਹੀ ਸੁਚੇਤ ਰਹਿੰਦੇ ਹਨ। ਮਾਪਿਆਂ ਦੀ ਕੋਸ਼ਿਸ਼ ਹੁੰਦੀ ਹੈ ਕਿ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX