ਤਾਜਾ ਖ਼ਬਰਾਂ


ਆਈ.ਪੀ.ਐੱਲ : 2019 - ਰੋਮਾਂਚਕ ਮੁਕਾਬਲੇ 'ਚ ਬੈਂਗਲੌਰ ਨੇ ਚੇਨਈ ਨੂੰ 1 ਦੌੜ ਨਾਲ ਹਰਾਇਆ
. . .  1 day ago
ਕੱਲ੍ਹ ਤੋਂ ਅਧਿਆਪਕ ਲਗਾਤਾਰ ਕਰਨਗੇ ਅਰਥੀ ਫ਼ੂਕ ਮੁਜ਼ਾਹਰੇ
. . .  1 day ago
ਸੰਗਰੂਰ, 21 ਅਪ੍ਰੈਲ - (ਧੀਰਜ ਪਿਸ਼ੌਰੀਆ) ਕੱਚੇ ਅਧਿਆਪਕਾਂ ਨੂੰ ਪੱਕਾ ਕਰਨ ਸਮੇਤ ਕਈ ਮੰਗਾਂ ਨੂੰ ਲੈ ਕੇ ਕੱਲ੍ਹ 22 ਅਪ੍ਰੈਲ ਤੋਂ ਅਧਿਆਪਕ ਪੂਰੇ ਰਾਜ ਵਿਚ ਅਧਿਆਪਕ ਸੰਘਰਸ਼ ਕਮੇਟੀ ਦੀ...
ਮੌਲਵੀ ਉੱਪਰ ਜਾਨਲੇਵਾ ਹਮਲਾ
. . .  1 day ago
ਖੇਮਕਰਨ, 21 ਅਪ੍ਰੈਲ (ਰਾਕੇਸ਼ ਕੁਮਾਰ ਬਿੱਲਾ) - ਸ੍ਰੀਲੰਕਾ ਵਿਖੇ ਸੀਰੀਅਲ ਬੰਬ ਧਮਾਕਿਆਂ ਤੋਂ ਬਾਅਦ ਖੇਮਕਰਨ ਵਿਖੇ ਇੱਕ ਮਸਜਿਦ ਦੇ ਮੌਲਵੀ ਉੱਪਰ ਇੱਕ ਵਿਅਕਤੀ ਨੇ ਤੇਜ਼ਧਾਰ...
ਆਈ.ਪੀ.ਐੱਲ : 2019 - ਬੈਂਗਲੌਰ ਨੇ ਚੇਨਈ ਨੂੰ ਜਿੱਤਣ ਲਈ ਦਿੱਤਾ 162 ਦੌੜਾਂ ਦਾ ਟੀਚਾ
. . .  1 day ago
ਅਗਵਾ ਹੋਏ ਵਪਾਰੀ ਦੀ ਲਾਸ਼ ਬਰਾਮਦ
. . .  1 day ago
ਜਲਾਲਾਬਾਦ, 21 ਅਪ੍ਰੈਲ (ਕਰਨ ਚੁਚਰਾ) - ਵੀਰਵਾਰ ਦੀ ਸ਼ਾਮ ਨੂੰ ਅਗਵਾ ਹੋਏ ਜਲਾਲਾਬਾਦ ਦੇ ਵਪਾਰੀ ਅਤੇ ਮੰਡੀ ਪੰਜੇਕੇ ਵਸਨੀਕ ਸੁਮਨ ਮੁਟਨੇਜਾ ਦੀ ਲਾਸ਼ ਫ਼ਾਜ਼ਿਲਕਾ ਅਤੇ ਅਬੋਹਰ...
ਚੌਧਰੀ ਬੱਗਾ ਦੀ 2 ਸਾਲ ਬਾਅਦ ਅਕਾਲੀ ਦਲ ਵਿਚ ਘਰ ਵਾਪਸੀ
. . .  1 day ago
ਲੁਧਿਆਣਾ, 21 ਅਪ੍ਰੈਲ ( ਪੁਨੀਤ ਬਾਵਾ)2019 ਦੀ ਵਿਧਾਨ ਸਭਾ ਚੋਣ ਦੌਰਾਨ ਅਕਾਲੀ ਦਲ ਤੋਂ ਬਾਗ਼ੀ ਹੋ ਕੇ ਆਜ਼ਾਦ ਵਿਧਾਨ ਸਭਾ ਹਲਕਾ ਉਤਰੀ ਤੋਂ ਚੋਣ ਲੜਨ ਵਾਲੇ ਚੌਧਰੀ ਮਦਨ ਲਾਲ ਬੱਗਾ...
ਬਾਲੀਵੁੱਡ ਅਭਿਨੇਤਰੀ ਕ੍ਰਿਸ਼ਮਾ ਕਪੂਰ ਸ੍ਰੀ ਹਰਿਮੰਦਰ ਸਾਹਿਬ ਦਰਸ਼ਨ ਕਰਨ ਪੁੱਜੇ
. . .  1 day ago
ਅੰਮ੍ਰਿਤਸਰ, 21 ਅਪ੍ਰੈਲ (ਜਸਵੰਤ ਸਿੰਘ ਜੱਸ) - ਬਾਲੀਵੁੱਡ ਅਭਿਨੇਤਰੀ ਅਤੇ ਕਪੂਰ ਖਾਨਦਾਨ ਦੀ ਬੇਟੀ ਕ੍ਰਿਸ਼ਮਾ ਕਪੂਰ ਅੱਜ ਸ਼ਾਮ ਸ੍ਰੀ ਹਰਿਮੰਦਰ ਸਾਹਿਬ ਦਰਸ਼ਨ ਕਰਨ ਪੁੱਜੇ। ਉਹ...
ਹਰਦੀਪ ਸਿੰਘ ਪੁਰੀ ਹੋਣਗੇ ਅੰਮ੍ਰਿਤਸਰ ਤੋਂ ਭਾਜਪਾ ਉਮੀਦਵਾਰ
. . .  1 day ago
ਨਵੀਂ ਦਿੱਲੀ, 21 ਅਪ੍ਰੈਲ - ਭਾਰਤੀ ਜਨਤਾ ਪਾਰਟੀ ਵੱਲੋਂ ਅੱਜ ਲੋਕ ਸਭਾ ਚੋਣਾਂ ਲਈ 7 ਹੋਰ ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਗਈ, ਜਿਸ ਵਿਚ ਅੰਮ੍ਰਿਤਸਰ ਲੋਕ-ਸਭਾ ਹਲਕੇ ਤੋਂ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ...
ਆਈ.ਪੀ.ਐੱਲ : 2019 - ਟਾਸ ਜਿੱਤ ਕੇ ਚੇਨਈ ਵੱਲੋਂ ਬੈਂਗਲੌਰ ਨੂੰ ਪਹਿਲਾ ਬੱਲੇਬਾਜ਼ੀ ਦਾ ਸੱਦਾ
. . .  1 day ago
ਆਈ.ਪੀ.ਐੱਲ : 2019 - ਹੈਦਰਾਬਾਦ ਨੇ ਕੋਲਕਾਤਾ ਨੂੰ 9 ਵਿਕਟਾਂ ਨਾਲ ਦਿੱਤੀ ਕਰਾਰੀ ਹਾਰ
. . .  1 day ago
ਸ੍ਰੀਲੰਕਾ 'ਚ ਧਮਾਕਿਆਂ ਕਾਰਨ ਮੌਤਾਂ ਦੀ ਗਿਣਤੀ ਵੱਧ ਕੇ ਹੋਈ 207
. . .  1 day ago
ਕੋਲੰਬੋ, 21 ਅਪ੍ਰੈਲ - ਸ੍ਰੀਲੰਕਾ ਦੀ ਰਾਜਧਾਨੀ ਕੋਲੰਬੋ ਸਮੇਤ ਕਈ ਸ਼ਹਿਰਾਂ 'ਚ ਅੱਜ ਈਸਟਰ ਮੌਕੇ ਚਰਚਾਂ ਅਤੇ ਹੋਟਲਾਂ 'ਚ ਹੋਏ ਅੱਠ ਬੰਬ ਧਮਾਕਿਆਂ 'ਚ ਹੁਣ ਤੱਕ...
ਅੱਗ ਲੱਗਣ ਨਾਲ 15 ਏਕੜ ਕਣਕ ਸੜ ਕੇ ਸੁਆਹ
. . .  1 day ago
ਤਲਵੰਡੀ ਭਾਈ, 21 ਅਪ੍ਰੈਲ (ਕੁਲਜਿੰਦਰ ਸਿੰਘ ਗਿੱਲ) - ਤਲਵੰਡੀ ਭਾਈ ਵਿਖੇ ਖੇਤਾਂ 'ਚ ਲੱਗੀ ਅੱਗ ਕਾਰਨ 4 ਕਿਸਾਨਾਂ ਦੀ 15 ਏਕੜ ਕਣਕ ਦੀ ਫਸਲ ਸੜ ਕੇ ਸੁਆਹ ਹੋ ਗਈ। ਅੱਗ ਬੁਝਾਉਣ...
13 ਸਾਲਾ ਲੜਕੀ ਨਾਲ ਜਬਰ ਜਨਾਹ ਕਰਨ ਵਾਲੇ ਦੋਸ਼ੀ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜਿਆ
. . .  1 day ago
ਫ਼ਤਹਿਗੜ੍ਹ ਸਾਹਿਬ, 21 ਅਪ੍ਰੈਲ (ਅਰੁਣ ਆਹੂਜਾ)- ਨੇੜਲੇ ਪਿੰਡ ਰਾਮਦਾਸ ਨਗਰ 'ਚ 13 ਸਾਲਾ ਨਾਬਾਲਗ ਲੜਕੀ ਨਾਲ ਜਬਰ ਜਨਾਹ ਕਰਨ ਵਾਲੇ ਨੌਜਵਾਨ ਨੂੰ ਅੱਜ ਸਰਹਿੰਦ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਥਾਣਾ ਸਰਹਿੰਦ ਦੇ...
ਅੱਠ ਧਮਾਕਿਆਂ ਕਾਰਨ ਸ੍ਰੀਲੰਕਾ 'ਚ 188 ਲੋਕਾਂ ਦੀ ਮੌਤ, 500 ਤੋਂ ਵੱਧ ਜ਼ਖ਼ਮੀ
. . .  1 day ago
ਕੋਲੰਬੋ, 21 ਅਪ੍ਰੈਲ- ਸ੍ਰੀਲੰਕਾ ਦੀ ਰਾਜਧਾਨੀ ਕੋਲੰਬੋ ਸਮੇਤ ਕਈ ਸ਼ਹਿਰਾਂ 'ਚ ਅੱਜ ਈਸਟਰ ਮੌਕੇ ਚਰਚਾਂ ਅਤੇ ਹੋਟਲਾਂ 'ਚ ਹੋਏ ਅੱਠ ਬੰਬ ਧਮਾਕਿਆਂ 'ਚ ਹੁਣ ਤੱਕ 188 ਲੋਕਾਂ ਦੀ ਮੌਤ ਹੋ ਚੁੱਕੀ ਹੈ। ਧਮਾਕਿਆਂ ਕਾਰਨ 500 ਤੋਂ ਵੱਧ ਲੋਕ ਜ਼ਖ਼ਮੀ ਹੋਏ ਹਨ, ਜਿਨ੍ਹਾਂ ਨੂੰ ਵੱਖ-ਵੱਖ...
ਵਾਰਾਣਸੀ ਤੋਂ ਮੋਦੀ ਵਿਰੁੱਧ ਚੋਣ ਲੜਨ 'ਤੇ ਪ੍ਰਿਅੰਕਾ ਨੇ ਕਿਹਾ- ਕਾਂਗਰਸ ਪ੍ਰਧਾਨ ਕਹਿਣਗੇ ਤਾਂ ਖ਼ੁਸ਼ੀ ਨਾਲ ਲੜਾਂਗੀ
. . .  1 day ago
ਤਿਰੂਵਨੰਤਪੁਰਮ, 21 ਅਪ੍ਰੈਲ- ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਵਲੋਂ ਪ੍ਰਧਾਨ ਮੰਤਰੀ ਮੋਦੀ ਵਿਰੁੱਧ ਵਾਰਾਣਸੀ ਤੋਂ ਚੋਣ ਲੜਨ ਦੀਆਂ ਅਟਕਲਾਂ ਫਿਰ ਤੇਜ਼ ਹੋ ਗਈਆਂ ਹਨ। ਚੋਣ ਪ੍ਰਚਾਰ ਕਰਨ ਲਈ ਕੇਰਲ ਦੇ ਵਾਇਨਾਡ 'ਚ ਪਹੁੰਚੀ ਪ੍ਰਿਅੰਕਾ ਗਾਂਧੀ...
ਅਕਾਲੀ ਦਲ ਨੂੰ ਛੱਡ ਕਾਂਗਰਸ 'ਚ ਸ਼ਾਮਲ ਹੋਏ 50 ਪਰਿਵਾਰ
. . .  1 day ago
ਨਹੀਂ ਰਹੇ ਸਾਬਕਾ ਵਿਧਾਇਕ ਕਰਨੈਲ ਸਿੰਘ ਡੋਡ
. . .  1 day ago
ਪੁਲਿਸ ਨੇ ਬਿਜਲੀ ਟਰਾਂਸਫ਼ਾਰਮਰ ਤੋੜ ਕੇ ਤਾਂਬਾ ਚੋਰੀ ਕਰਨ ਵਾਲੇ ਅੰਤਰਰਾਜੀ ਗਿਰੋਹ ਦਾ ਕੀਤਾ ਪਰਦਾਫਾਸ਼
. . .  1 day ago
ਕਣਕ ਦੀ ਖ਼ਰੀਦ ਸ਼ੁਰੂ ਨਾ ਹੋਣ ਕਾਰਨ ਮੰਡੀਆਂ 'ਚ ਰੁਲ ਰਿਹੈ ਅੰਨਦਾਤਾ
. . .  1 day ago
ਆਵਾਰਾ ਕੁੱਤਿਆਂ ਵਲੋਂ ਕੀਤੇ ਹਮਲੇ 'ਚ ਅੱਠ ਸਾਲਾ ਬੱਚਾ ਜ਼ਖ਼ਮੀ
. . .  1 day ago
ਅੱਠ ਧਮਾਕਿਆਂ ਤੋਂ ਬਾਅਦ ਸ੍ਰੀਲੰਕਾ 'ਚ ਲੱਗਾ ਕਰਫ਼ਿਊ, ਸੋਸ਼ਲ ਮੀਡੀਆ 'ਤੇ ਵੀ ਲੱਗੀ ਪਾਬੰਦੀ
. . .  1 day ago
ਸ੍ਰੀ ਮੁਕਤਸਰ ਸਾਹਿਬ 'ਚ ਪਾਣੀ ਦੇ ਤੇਜ਼ ਵਹਾਅ 'ਚ ਰੁੜ੍ਹੇ ਦੋ ਬੱਚੇ
. . .  1 day ago
ਸ੍ਰੀਲੰਕਾ 'ਚ ਹੋਇਆ ਅੱਠਵਾਂ ਧਮਾਕਾ
. . .  1 day ago
ਜੇਕਰ ਪਾਕਿਸਤਾਨ ਸਾਡਾ ਪਾਇਲਟ ਵਾਪਸ ਨਾ ਕਰਦਾ ਤਾਂ ਉਹ 'ਕਤਲ ਦੀ ਰਾਤ' ਹੁੰਦੀ- ਮੋਦੀ
. . .  1 day ago
ਗੁਰਦੁਆਰਾ ਕਮੇਟੀ ਦੀ ਚੋਣ ਨੂੰ ਲੈ ਕੇ ਅਕਾਲੀ ਅਤੇ ਕਾਂਗਰਸੀ ਧੜੇ ਵਿਚਕਾਰ ਖ਼ੂਨੀ ਝੜਪ
. . .  1 day ago
ਸ੍ਰੀਲੰਕਾ 'ਚ ਹੋਇਆ ਇੱਕ ਹੋਰ ਧਮਾਕਾ
. . .  1 day ago
ਬਾਬਰੀ ਢਾਂਚਾ ਸੁੱਟਣ ਦੇ ਬਿਆਨ 'ਤੇ ਸਾਧਵੀ ਪ੍ਰਗਿਆ ਨੂੰ ਚੋਣ ਕਮਿਸ਼ਨ ਨੇ ਭੇਜਿਆ ਨੋਟਿਸ
. . .  1 day ago
ਸ੍ਰੀਲੰਕਾ 'ਚ ਹੋਏ ਧਮਾਕਿਆਂ 'ਚ 156 ਲੋਕਾਂ ਦੀ ਗਈ ਜਾਨ, ਮ੍ਰਿਤਕਾਂ 'ਚ 35 ਵਿਦੇਸ਼ੀ ਵੀ ਸ਼ਾਮਲ
. . .  1 day ago
ਹਰਿਆਣਾ ਦੀਆਂ ਤਿੰਨ ਲੋਕ ਸਭਾ ਸੀਟਾਂ ਲਈ 'ਆਪ' ਨੇ ਕੀਤਾ ਉਮੀਦਵਾਰਾਂ ਦਾ ਐਲਾਨ
. . .  1 day ago
ਸ੍ਰੀਲੰਕਾ 'ਚ ਹੋਏ ਧਮਾਕਿਆਂ ਤੋਂ ਬਾਅਦ ਸੁਸ਼ਮਾ ਸਵਰਾਜ ਨੇ ਭਾਰਤੀਆਂ ਲਈ ਜਾਰੀ ਕੀਤੇ ਹੈਲਪਲਾਈਨ ਨੰਬਰ
. . .  1 day ago
ਸ੍ਰੀਲੰਕਾ 'ਚ ਹੋਏ ਲੜੀਵਾਰ ਬੰਬ ਧਮਾਕਿਆਂ ਦੀ ਪ੍ਰਧਾਨ ਮੰਤਰੀ ਮੋਦੀ ਨੇ ਕੀਤੀ ਨਿਖੇਧੀ
. . .  1 day ago
ਘਰ 'ਚ ਗੋਲੀ ਲੱਗਣ ਕਾਰਨ ਸਹਾਇਕ ਥਾਣੇਦਾਰ ਦੀ ਮੌਤ
. . .  1 day ago
ਮਾਨਸਿਕ ਪਰੇਸ਼ਾਨੀ ਦੇ ਚੱਲਦਿਆਂ ਨੌਜਵਾਨ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  1 day ago
'ਸ਼ਬਦ ਗੁਰੂ ਯਾਤਰਾ' ਦਾ ਗੁਰਦੁਆਰਾ ਗੁਰੂ ਕੀ ਬੇਰ ਸਾਹਿਬ ਮੱਤੇਵਾਲ ਪੁੱਜਣ 'ਤੇ ਮਜੀਠੀਆ ਅਤੇ ਸੰਗਤਾਂ ਵਲੋਂ ਸਵਾਗਤ
. . .  1 day ago
ਸ੍ਰੀਲੰਕਾ 'ਚ ਹੋਏ ਲੜੀਵਾਰ ਧਮਾਕਿਆਂ 'ਚ ਮਰਨ ਵਾਲਿਆਂ ਦੀ ਗਿਣਤੀ ਹੋਈ 129
. . .  1 day ago
ਅਣਪਛਾਤੇ ਵਾਹਨ ਵਲੋਂ ਟੱਕਰ ਮਾਰੇ ਜਾਣ ਕਾਰਨ ਆਟੋ ਚਾਲਕ ਦੀ ਮੌਤ
. . .  1 day ago
ਵਿਸਾਖੀ ਮਨਾਉਣ ਲਈ ਪਾਕਿਸਤਾਨ ਗਿਆ ਸਿੱਖ ਜਥਾ ਭਾਰਤ ਪਰਤਿਆ
. . .  1 day ago
ਸ੍ਰੀਲੰਕਾ ਧਮਾਕੇ : ਕੋਲੰਬੋ 'ਚ ਭਾਰਤੀ ਹਾਈ ਕਮਿਸ਼ਨਰ ਨਾਲ ਲਗਾਤਾਰ ਸੰਪਰਕ 'ਚ ਹਾਂ- ਸੁਸ਼ਮਾ
. . .  1 day ago
ਸ੍ਰੀਲੰਕਾ 'ਚ ਹੋਏ ਲੜੀਵਾਰ ਧਮਾਕਿਆਂ ਕਾਰਨ 49 ਲੋਕਾਂ ਦੀ ਮੌਤ, 300 ਤੋਂ ਵੱਧ ਜ਼ਖ਼ਮੀ
. . .  1 day ago
ਈਸਟਰ ਮੌਕੇ ਸ੍ਰੀਲੰਕਾ 'ਚ ਲੜੀਵਾਰ ਧਮਾਕੇ, ਚਰਚਾਂ ਅਤੇ ਹੋਟਲਾਂ ਨੂੰ ਬਣਾਇਆ ਗਿਆ ਨਿਸ਼ਾਨਾ
. . .  1 day ago
ਛੱਤੀਸਗੜ੍ਹ 'ਚ ਸੁਰੱਖਿਆ ਬਲਾਂ ਨਾਲ ਮੁਠਭੇੜ 'ਚ ਦੋ ਨਕਸਲੀ ਢੇਰ
. . .  1 day ago
ਨਾਨਕੇ ਪਿੰਡ ਆਏ ਨੌਜਵਾਨ ਦੀ ਸ਼ੱਕੀ ਹਾਲਤ ਵਿਚ ਮਿਲੀ ਲਾਸ਼
. . .  1 day ago
ਰੈਲੀ ਦੌਰਾਨ ਮਾਇਆਵਤੀ ਨੇ ਸਮਾਜਵਾਦੀ ਪਾਰਟੀ ਦੇ ਵਰਕਰਾਂ ਨੂੰ ਦਿੱਤੀ ਨਸੀਹਤ
. . .  1 day ago
ਅਸਲੀ ਪੱਪੂ ਕੌਣ ਸਾਬਤ ਹੋ ਰਿਹਾ ਹੈ - ਸ਼ਤਰੂਘਣ ਸਿਨਹਾ ਦਾ ਮੋਦੀ 'ਤੇ ਹਮਲਾ
. . .  1 day ago
ਬੱਸ ਟਰੱਕ ਵਿਚਾਲੇ ਟੱਕਰ ਵਿਚ 7 ਮੌਤਾਂ, 34 ਜ਼ਖਮੀ
. . .  1 day ago
ਅੱਜ ਦਾ ਵਿਚਾਰ
. . .  1 day ago
ਆਈ. ਪੀ. ਐੱਲ. 2019 : ਦਿੱਲੀ ਨੇ ਪੰਜਾਬ ਨੂੰ 5 ਵਿਕਟਾਂ ਨਾਲ ਹਰਾਇਆ
. . .  2 days ago
ਰਾਜਾ ਵੜਿੰਗ ਬਠਿੰਡਾ ਤੋਂ ਲੜਨਗੇ ਚੋਣ
. . .  2 days ago
ਸ਼ੇਰ ਸਿੰਘ ਘੁਬਾਇਆ ਬਣੇ ਫ਼ਿਰੋਜ਼ਪੁਰ ਤੋਂ ਕਾਂਗਰਸ ਦੇ ਉਮੀਦਵਾਰ
. . .  2 days ago
ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਬੀਬੀ ਪਰਮਜੀਤ ਕੌਰ ਖਾਲੜਾ ਨੂੰ ਕਾਰਨ ਦੱਸੋ ਨੋਟਿਸ ਜਾਰੀ
. . .  2 days ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 26 ਅੱਸੂ ਸੰਮਤ 550
ਿਵਚਾਰ ਪ੍ਰਵਾਹ: ਲੋਕਤੰਤਰ ਵਿਚ ਫ਼ਰਜ਼ਾਂ ਦੀ ਪਾਲਣਾ ਜ਼ਿਆਦਾ ਜ਼ਰੂਰੀ ਹੈ। -ਅਚਾਰੀਆ ਨਰਿੰਦਰ ਦੇਵ

ਸਾਡੀ ਸਿਹਤ

ਬਚੋ ਦਿਲ ਦੇ ਰੋਗ ਤੋਂ

ਮਨੁੱਖ ਦਾ ਦਿਲ ਇਕ ਪੰਪ ਵਾਂਗ ਹੈ, ਜਿਸ ਦਾ ਕੰਮ ਹੈ ਪੂਰੇ ਸਰੀਰ ਨੂੰ ਖੂਨ ਸਪਲਾਈ ਕਰਨਾ। ਸਾਡੇ ਸਰੀਰ ਵਿਚ ਖੂਨ ਦੀਆਂ ਨਾੜੀਆਂ ਟਿਊਬ ਵਾਂਗ ਹੁੰਦੀਆਂ ਹਨ। ਦਿਲ ਇਨ੍ਹਾਂ ਵਿਚ ਖੂਨ ਪਹੁੰਚਾਉਂਦਾ ਹੈ। ਇਹ ਟਿਊਬਾਂ ਸਰੀਰ ਦੇ ਸਾਰੇ ਮੁੱਖ ਭਾਗਾਂ ਦਿਮਾਗ, ਗੁਰਦੇ, ਫੇਫੜੇ, ਦਿਲ ਦੀਆਂ ਮਾਸਪੇਸ਼ੀਆਂ ਅਤੇ ਸਰੀਰ ਦੇ ਹੋਰ ਭਾਗਾਂ ਵਿਚ ਖੂਨ ਭੇਜਣ, ਲਿਆਉਣ ਦਾ ਕੰਮ ਕਰਦੀਆਂ ਹਨ।
ਦਿਲ ਦੀਆਂ ਮਾਸਪੇਸ਼ੀਆਂ ਨੂੰ ਵੀ ਦੂਜੀਆਂ ਮਾਸਪੇਸ਼ੀਆਂ ਵਾਂਗ ਲਗਾਤਾਰ ਆਕਸੀਜਨ ਅਤੇ ਪੋਸ਼ਣ ਦੀ ਲੋੜ ਰਹਿੰਦੀ ਹੈ। ਦਿਲ ਦੀਆਂ ਪ੍ਰਮੁੱਖ ਤਿੰਨ ਨਾੜੀਆਂ ਰੁੱਖ ਦੀਆਂ ਟਹਿਣੀਆਂ ਵਾਂਗ ਅੱਗੇ ਜਾ ਕੇ ਕੁਝ ਹਿੱਸਿਆਂ ਵਿਚ ਵੰਡੀਆਂ ਜਾਂਦੀਆਂ ਹਨ। ਇਹ ਸਰੀਰ ਦੇ ਸਾਰੇ ਭਾਗਾਂ ਵਿਚ ਆਕਸੀਜਨ ਯੁਕਤ ਖੂਨ ਪਹੁੰਚਾਉਣ ਵਿਚ ਸਹਾਇਕ ਹੁੰਦੀਆਂ ਹਨ।
ਅੰਜਾਇਨਾ : ਅੰਜਾਇਨਾ ਦੇ ਲੱਛਣਾਂ ਦੀ ਪਛਾਣ ਬਹੁਤ ਜ਼ਰੂਰੀ ਹੈ। ਜੇ ਅੰਜਾਇਨਾ ਦੇ ਪ੍ਰਤੀ ਲਾਪ੍ਰਵਾਹੀ ਵਰਤੀ ਜਾਵੇ ਤਾਂ ਦਿਲ ਦੇ ਦੌਰੇ ਦਾ ਜ਼ਬਰਦਸਤ ਖਤਰਾ ਰਹਿੰਦਾ ਹੈ। ਇਸ ਲਈ ਇਸ ਤੋਂ ਆਰਾਮ ਪਾਉਣ ਲਈ ਅਤੇ ਜੀਵਨ ਨੂੰ ਖਤਰੇ ਤੋਂ ਬਚਾਉਣ ਲਈ ਤੁਰੰਤ ਪਛਾਣ ਅਤੇ ਕਾਰਵਾਈ ਜ਼ਰੂਰੀ ਹੈ।
ਅੰਜਾਇਨਾ ਦਾ ਸ਼ੱਕ ਉਦੋਂ ਹੁੰਦਾ ਹੈ ਜਦੋਂ ਵਿਅਕਤੀ ਨੂੰ ਸਰੀਰਕ ਜਾਂ ਮਾਨਸਿਕ ਕੰਮ ਕਰਨ ਅਤੇ ਠੰਢ ਵਿਚ ਐਕਸਪੋਜ਼ਰ ਨਾਲ ਛਾਤੀ ਵਿਚ ਦਰਦ, ਭਾਰੀਪਨ ਅਤੇ ਜਕੜਨ ਅਤੇ ਸਾਹ ਲੈਣ ਵਿਚ ਮੁਸ਼ਕਿਲ ਹੋਣ ਲੱਗੇ ਅਤੇ ਇਹ ਲੱਛਣ ਆਰਾਮ ਕਰਨ ਜਾਂ 10 ਮਿੰਟ ਦੇ ਅੰਦਰ ਸਾਰਬਿਟ੍ਰੇਟ ਜਾਂ ਇੰਗਾਇਜ਼ਡ ਜੀਭ ਦੇ ਹੇਠ ਰੱਖਣ ਨਾਲ ਗਾਇਬ ਹੋ ਜਾਵੇ।
ਅੰਜਾਇਨਾ ਦੀ ਦਰਦ ਹਲਕੀ ਜਾਂ ਤੇਜ਼ ਦੋਵੇਂ ਤਰ੍ਹਾਂ ਦੀ ਹੋ ਸਕਦੀ ਹੈ ਜਦੋਂ ਕਿ ਦਿਲ ਦੇ ਦੌਰੇ ਵਿਚ ਹੋਣ ਵਾਲੀ ਦਰਦ ਬਹੁਤ ਤੇਜ਼ ਹੁੰਦੀ ਹੈ। ਆਮ ਤੌਰ 'ਤੇ ਇਹ ਦਰਦ ਛਾਤੀ ਦੇ ਵਿਚਕਾਰਲੇ ਹਿੱਸੇ ਵਿਚੋਂ ਹੋ ਕੇ ਖੱਬੇ ਹੱਥ ਤੱਕ ਫੈਲ ਜਾਂਦੀ ਹੈ। ਕਦੇ-ਕਦੇ ਇਹ ਹੇਠਲੇ ਜਬਾੜੇ ਜਾਂ ਸਿੱਧੇ ਹੱਥ ਤੱਕ ਮਹਿਸੂਸ ਹੋ ਸਕਦੀ ਹੈ। ਦਰਦ 5 ਤੋਂ 10 ਮਿੰਟ ਤੱਕ ਰਹਿੰਦੀ ਹੈ। ਅੰਜਾਇਨਾ ਦੇ ਲੱਛਣ ਹਨ-
* ਸਾਹ ਵਿਚ ਰੁਕਾਵਟ ਹੋਣਾ ਜਾਂ ਉਸ ਦੀ ਕਮੀ ਮਹਿਸੂਸ ਹੋਣਾ।
* ਪਸੀਨਾ ਆਉਣਾ।
* ਕਮਜ਼ੋਰੀ ਮਹਿਸੂਸ ਹੋਣਾ।
* ਚੱਕਰ ਆਉਣਾ, ਮੂਰਛਤ ਹੋ ਜਾਣਾ।
* ਉਲਟੀ ਆਉਣੀ ਜਾਂ ਉਲਟੀ ਆਉਣ ਨੂੰ ਕਰਨੀ।
* ਛਾਤੀ ਅਤੇ ਪੇਟ ਦੇ ਉਪਰਲੇ ਹਿੱਸੇ ਵਿਚ ਅਸਾਧਾਰਨ ਭਾਰੀਪਨ।
ਦਿਲ ਦਾ ਦੌਰਾ : ਸਰੀਰ ਵਿਚ ਕੋਲੈਸਟ੍ਰੋਲ ਜੋ ਵੈਕਸ ਦੀ ਤਰ੍ਹਾਂ ਦਾ ਇਕ ਪਦਾਰਥ ਹੁੰਦਾ ਹੈ, ਦੇ ਦਿਲ ਦੀਆਂ ਨਾੜੀਆਂ ਵਿਚ ਜਮ੍ਹਾਂ ਹੋਣ ਨਾਲ ਨਾੜੀਆਂ ਸੁੰਗੜ ਜਾਂਦੀਆਂ ਹਨ। ਨਾੜੀਆਂ ਵਿਚ ਕੋਲੈਸਟ੍ਰੋਲ ਦਾ ਜਮ੍ਹਾਂ ਹੋਣਾ ਬਚਪਨ ਤੋਂ ਸ਼ੁਰੂ ਹੋ ਕੇ ਹੌਲੀ-ਹੌਲੀ ਵਧਦਾ ਹੈ। ਜਦੋਂ ਇਕ ਜਾਂ ਇਕ ਤੋਂ ਜ਼ਿਆਦਾ ਨਾੜੀਆਂ 70 ਫੀਸਦੀ ਤੋਂ ਵੱਧ ਬੰਦ ਹੋ ਜਾਂਦੀਆਂ ਹਨ ਤਾਂ ਖੂਨ ਦਾ ਸੰਚਾਰ ਪ੍ਰਭਾਵਿਤ ਹੋਣ ਨਾਲ ਦਿਲ ਦੀਆਂ ਮਾਸਪੇਸ਼ੀਆਂ ਨੂੰ ਪੰਪਿੰਗ ਲਈ ਘੱਟ ਆਕਸੀਜਨ ਮਿਲਦੀ ਹੈ। ਇਸ ਤਰ੍ਹਾਂ ਦੀ ਹਾਲਤ ਨੂੰ ਅੰਜਾਇਨਾ ਕਹਿੰਦੇ ਹਨ।
ਜਦੋਂ ਇਕ ਕਾਰੋਨਰੀ ਨਾੜੀ ਪੂਰੀ ਤਰ੍ਹਾਂ ਬੰਦ ਹੋ ਜਾਂਦੀ ਹੈ ਤਾਂ ਉਸ ਨਾੜੀ ਦੁਆਰਾ ਦਿਲ ਨੂੰ ਖੂਨ ਦੀ ਪੂਰਤੀ ਰੁਕਣ ਲਗਦੀ ਹੈ ਅਤੇ ਦਿਲ ਦੇ ਇਕ ਹਿੱਸੇ ਨੂੰ ਖੂਨ ਸਪਲਾਈ ਰੁਕਣ ਲਗਦੀ ਹੈ ਅਤੇ ਦਿਲ ਦੇ ਇਕ ਹਿੱਸੇ ਨੂੰ ਆਕਸੀਜਨ ਨਹੀਂ ਮਿਲਦੀ। ਇਸ ਨਾਲ ਉਹ ਹਿੱਸਾ ਮਰ ਜਾਂਦਾ ਹੈ। ਕਾਰੋਨਰੀ ਨਾੜੀ ਦੇ ਬੰਦ ਹੋਣ ਨਾਲ ਦਿਲ ਦੀਆਂ ਮਾਸਪੇਸ਼ੀਆਂ ਦੇ ਮਰਨ ਨੂੰ ਹੀ ਦਿਲ ਦਾ ਦੌਰਾ ਕਹਿੰਦੇ ਹਨ।
ਕਾਰਨ : ਖਾਨਦਾਨੀ ਕਾਰਨ ਇਸ ਬਿਮਾਰੀ ਵਿਚ ਇਕ ਵੱਡਾ ਕਾਰਨ ਹੈ। ਮਾਪਿਆਂ ਜਾਂ ਖੂਨ ਦੇ ਰਿਸ਼ਤੇਦਾਰਾਂ ਵਿਚੋਂ ਕਿਸੇ ਨੂੰ ਇਹ ਬਿਮਾਰੀ ਹੋਵੇ ਤਾਂ ਇਸ ਬਿਮਾਰੀ ਦੀ ਸੰਭਾਵਨਾ ਵਧ ਜਾਂਦੀ ਹੈ।
ਦਿਲ ਦੇ ਰੋਗ ਲਈ ਆਧੁਨਿਕ ਜੀਵਨ ਸ਼ੈਲੀ, ਬਹੁਤ ਜ਼ਿਆਦਾ ਮਾਨਸਿਕ ਦਬਾਅ, ਖਾਣ-ਪੀਣ ਦੀ ਅਨਿਯਮਤਤਾ ਅਤੇ ਬੇਤਰਤੀਬ ਰਹਿਣ-ਸਹਿਣ ਵਾਲੀ ਜੀਵਨ ਸ਼ੈਲੀ ਕਾਫੀ ਹੱਦ ਤੱਕ ਜ਼ਿੰਮੇਵਾਰ ਹੈ। ਵਿਆਹ ਪਾਰਟੀਆਂ ਵਿਚ ਉਲਟਾ-ਸਿੱਧਾ, ਵੱਧ ਕੈਲੋਰੀ ਵਾਲਾ ਤੇਲੀ ਭੋਜਨ ਅਤੇ ਸਨੈਕਸ ਖਾਣਾ, ਘਰਾਂ ਵਿਚ ਜੰਕ ਫੂਡ ਦਾ ਵਧਦਾ ਰਿਵਾਜ, ਸ਼ਰਾਬ, ਸਿਗਰਟ, ਨੀਂਦ ਪੂਰੀ ਨਾ ਲੈਣਾ ਅਤੇ ਸਰੀਰਕ ਮਿਹਨਤ ਦੀ ਕਮੀ ਅਜਿਹੀਆਂ ਨੁਕਸਾਨਦੇਹ ਗੱਲਾਂ ਹਨ, ਜੋ ਦਿਲ ਨੂੰ ਨੁਕਸਾਨ ਪਹੁੰਚਾਉਂਦੀਆਂ ਹਨ।
* ਸ਼ੂਗਰ ਨਾਲ ਵੀ ਦਿਲ ਦੇ ਰੋਗ ਦਾ ਖਤਰਾ ਵਧਦਾ ਹੈ।
* ਉੱਚ ਖੂਨ ਦਬਾਅ ਦਿਲ ਦੇ ਰੋਗ ਦਾ ਇਕ ਵੱਡਾ ਕਾਰਨ ਹੈ।
* ਮੋਟਾਪਾ ਵੀ ਦਿਲ ਦੇ ਰੋਗਾਂ ਨੂੰ ਸੱਦਾ ਦਿੰਦਾ ਹੈ।
* ਵਧਿਆ ਹੋਇਆ ਕੋਲੈਸਟ੍ਰੋਲ ਦਿਲ ਦੇ ਦੌਰੇ ਦਾ ਕਾਰਨ ਬਣ ਸਕਦਾ ਹੈ।
ਬਚਾਅ ਲਈ : * ਭਾਰ 'ਤੇ ਕਾਬੂ ਰੱਖੋ, ਖਾਣ-ਪੀਣ ਸੰਤੁਲਤ ਰੱਖੋ। ਜੰਕ ਫੂਡ ਅਤੇ ਬੇਵਕਤ ਖਾਣ ਤੋਂ ਬਚੋ। ਭੁੱਖ ਹੋਣ 'ਤੇ ਹੀ ਖਾਓ। ਖਾਣੇ ਵਿਚ ਸਿਕਮੰਡ ਮਿਲਕ ਦਾ ਦਹੀਂ, ਪੁੰਗਰੇ ਅਨਾਜ, ਹਰੀਆਂ ਸਬਜ਼ੀਆਂ, ਸਲਾਦ ਫਲ ਆਦਿ ਲਓ। ਸ਼ਰਾਬ, ਤੰਬਾਕੂ ਤੋਂ ਤੌਬਾ ਕਰੋ। ਸ਼ੂਗਰ ਅਤੇ ਉੱਚ ਖੂਨ ਦਬਾਅ ਵਰਗੀਆਂ ਬਿਮਾਰੀਆਂ ਨੂੰ ਗੰਭੀਰਤਾ ਨਾਲ ਲਓ। ਇਨ੍ਹਾਂ ਦਾ ਸਹੀ ਇਲਾਜ ਕਰਵਾਓ ਅਤੇ ਡਾਕਟਰ ਦੀ ਸਲਾਹ ਮੁਤਾਬਿਕ ਚੱਲੋ।
* ਕਸਰਤ ਓਨੀ ਹੀ ਕਰੋ, ਜਿੰਨੀ ਤੁਸੀਂ ਆਰਾਮ ਨਾਲ ਕਰ ਸਕਦੇ ਹੋ। ਜਿਮ ਉਹੀ ਜੁਆਇਨ ਕਰੋ, ਜਿਥੇ ਮਾਹਿਰ ਉਸਤਾਦ ਹੋਵੇ।
* ਆਪਣੀ ਸੋਚ ਸਾਕਾਰਾਤਮਿਕ ਰੱਖੋ। ਸਿਹਤ ਲਈ ਗੁੱਸਾ ਚੰਗਾ ਨਹੀਂ। ਬੇਲੋੜੇ ਬਹੁਤ ਜ਼ਿਆਦਾ ਗੁੱਸੇ ਤੋਂ ਹਮੇਸ਼ਾ ਬਚੋ। ਗੁੱਸੇ 'ਤੇ ਕਾਬੂ ਪਾਉਣ ਲਈ ਧਿਆਨ ਇਕ ਕਾਰਗਰ ਵਿਧੀ ਹੈ।
* ਕੰਮ ਦੇ ਨਾਲ ਆਰਾਮ ਵੀ ਜ਼ਰੂਰੀ ਹੈ। 7-8 ਘੰਟੇ ਦੀ ਨੀਂਦ ਤਰੋਤਾਜ਼ਾ ਰਹਿਣ ਲਈ ਜ਼ਰੂਰੀ ਹੈ।
ਇਹ ਕਰੋ : * ਦਿਲ ਦਾ ਦੌਰਾ ਪੈਣ 'ਤੇ ਨਵਰਿਤ ਡਾਕਟਰੀ ਸਹਾਇਤਾ ਜਾਨ ਬਚਾਉਣ ਲਈ ਬੇਹੱਦ ਜ਼ਰੂਰੀ ਹੈ। ਉਦੋਂ ਤੱਕ ਮਰੀਜ਼ ਨੂੰ ਮੁੱਢਲੀ ਸਹਾਇਤਾ ਮਿਲਣੀ ਚਾਹੀਦੀ ਹੈ। ਸੀ.ਪੀ.ਆਰ. (ਕਾਰਡਿਓਂ ਪਲਮਨਰੀ ਰਿਸਸਿਟੇਸ਼ਨ) ਨਾਲ ਸਥਿਤੀ ਬਚ ਸਕਦੀ ਹੈ। ਮਰੀਜ਼ ਨੂੰ ਜ਼ਮੀਨ ਜਾਂ ਸਖ਼ਤ ਬੈੱਡ 'ਤੇ ਸਿੱਧਾ ਲਿਟਾਓ।
* ਪੈਰ ਉੱਪਰ ਰੱਖੋ ਜਿਸ ਨਾਲ ਦਿਮਾਗ ਤੱਕ ਖੂਨ ਪਹੁੰਚੇ।
* ਤਾਜ਼ੀ ਹਵਾ ਆਉਣ ਦਿਓ। ਆਲੇ-ਦੁਆਲੇ ਭੀੜ ਇਕੱਠੀ ਨਾ ਹੋਣ ਦਿਓ। ਸਿਰ ਦੇ ਹੇਠੋਂ ਸਿਰਹਾਣਾ ਹਟਾ ਦਿਓ ਅਤੇ ਸੀ.ਪੀ.ਆਰ. ਦੇ ਸੀ.ਬੀ.ਸੀ. (ਏਅਰਵੇ, ਬ੍ਰੀਦਿੰਗ ਅਤੇ ਸਰਕੂਲੇਸ਼ਨ) ਸ਼ੁਰੂ ਕਰੋ, ਇਹ ਆਸਾਨ ਤਕਨੀਕ ਸਾਰਿਆਂ ਨੂੰ ਸਿੱਖ ਲੈਣੀ ਚਾਹੀਦੀ ਹੈ।
ਪਰ ਇਹ ਨਾ ਕਰੋ : * ਮਰੀਜ਼ ਨੂੰ ਖੜ੍ਹਾ ਨਾ ਕਰੋ, ਨਾ ਬਿਠਾਓ।
* ਪਾਣੀ ਆਦਿ ਨਾ ਪਿਲਾਓ।
* ਡਾਕਟਰੀ ਸਹਾਇਤਾ ਦਿਵਾਉਣ ਵਿਚ ਸਮਾਂ ਨਾ ਲਗਾਓ, ਛੇਤੀ ਤੋਂ ਛੇਤੀ ਇਲਾਜ ਕਰਵਾਓ।

ਕੁਝ ਘਰੇਲੂ ਨੁਸਖੇ ਅਤੇ ਪ੍ਰਹੇਜ਼ ਆਮ ਬਿਮਾਰੀਆਂ ਲਈ

ਸਰਦੀ ਵਿਚ ਪੀਓ ਗਰਮ ਪਾਣੀ ਆਪਣੇ-ਆਪ ਨੂੰ ਸਰਦੀ ਵਿਚ ਹਾਈਡ੍ਰੇਟ ਕਰਨ ਲਈ ਗਰਮ ਪਾਣੀ ਪੀਓ। ਸਰੀਰ ਵਿਚੋਂ ਜ਼ਹਿਰੀਲੇ ਤੱਤ ਬਾਹਰ ਨਿਕਲਦੇ ਹਨ ਅਤੇ ਰੱਖਿਆ ਤੰਤਰ ਮਜ਼ਬੂਤ ਬਣਦਾ ਹੈ। ਮਿੱਠੇ ਪੀਣ ਵਾਲੇ ਪਦਾਰਥਾਂ ਤੋਂ ਬਚੋ, ਇਹ ਸਾਡੇ ਸਰੀਰ ਦੀ ਰੋਗਾਂ ਨਾਲ ਲੜਨ ਦੀ ਸ਼ਕਤੀ ...

ਪੂਰੀ ਖ਼ਬਰ »

ਇੰਜ ਰਹੋ ਤਣਾਅਮੁਕਤ

* ਤਣਾਅ ਦੇ ਪੱਧਰ ਨੂੰ ਘੱਟ ਕਰਨ ਲਈ ਆਪਣੇ ਸਮੇਂ ਨੂੰ ਸਹੀ ਕਰੋ। ਕੋਈ ਵੀ ਕੰਮ ਕਰਨ ਤੋਂ ਪਹਿਲਾਂ ਯੋਜਨਾ ਬਣਾਓ। ਆਪਣੇ-ਆਪ 'ਤੇ ਕੰਮ ਦਾ ਜ਼ਿਆਦਾ ਬੋਝ ਨਾ ਲਓ ਅਤੇ ਆਰਾਮ ਲਈ ਸਮਾਂ ਜ਼ਰੂਰ ਰੱਖੋ। ਜਿਸ ਸਮੱਸਿਆ ਕਾਰਨ ਤੁਸੀਂ ਤਣਾਅਗ੍ਰਸਤ ਹੋ, ਉਸ ਨਾਲ ਨਿਪਟਣ ਲਈ ਠੰਢੇ ਦਿਮਾਗ ...

ਪੂਰੀ ਖ਼ਬਰ »

ਪੇਟ ਦੀਆਂ ਬਿਮਾਰੀਆਂ

ਕਬਜ਼-ਪੇਟ ਸੋਜ

ਕਬਜ਼ : ਪਖਾਨਾ ਸਮੇਂ ਸਿਰ ਨਾ ਆਉਣਾ ਇਕ ਆਮ ਬਿਮਾਰੀ ਹੈ। ਕਬਜ਼ ਹੋਣ ਕਰਕੇ ਸਾਡੇ ਸਰੀਰ 'ਚ ਕਈ ਤਰ੍ਹਾਂ ਦੇ ਰੋਗ ਜਿਵੇਂ ਸਿਰਦਰਦ, ਪੇਟ ਵਿਚ ਹਲਕਾ ਦਰਦ, ਭੁੱਖ ਨਾ ਲੱਗਣਾ, ਸਰੀਰ ਸੁਸਤ ਤੇ ਪੇਟ ਵਿਚ ਅਫ਼ਾਰਾ ਤੇ ਗੈਸ ਬਣਨਾ ਆਦਿ ਹੋ ਸਕਦੇ ਹਨ। ਜਦੋਂ ਵੀ ਕਿਸੇ ਦੀ ਪਖਾਨਾ ਜਾਣ ਦੀ ...

ਪੂਰੀ ਖ਼ਬਰ »

ਗੰਭੀਰਤਾ ਨਾਲ ਲਓ ਜੋੜਾਂ ਦਾ ਦਰਦ

ਸਾਡੇ ਸਰੀਰ ਵਿਚ ਮੌਜੂਦ ਰੋਗਾਂ ਨਾਲ ਲੜਨ ਦੀ ਸ਼ਕਤੀ ਰੱਬ ਵੱਲੋਂ ਬਖਸ਼ਿਆ ਹਥਿਆਰ ਹੈ, ਜੋ ਸਰੀਰ ਵਿਚ ਪ੍ਰਵੇਸ਼ ਕਰਨ ਵਾਲੇ ਕਿਸੇ ਤਰ੍ਹਾਂ ਦੇ ਬਾਹਰੀ ਜ਼ਹਿਰੀਲੇ ਪਦਾਰਥਾਂ ਨੂੰ ਖ਼ਤਮ ਕਰਕੇ ਸਰੀਰ ਦੀ ਰੱਖਿਆ ਕਰਦੀ ਹੈ। ਕਿਸੇ ਬਿਮਾਰੀ ਦੇ ਜੀਵਾਣੂ ਦੇ ਸਰੀਰ ਵਿਚ ਦਾਖ਼ਲ ਹੋਣ ...

ਪੂਰੀ ਖ਼ਬਰ »

ਸੁਖਦ ਵਾਤਾਵਰਨ ਰੱਖਦਾ ਹੈ ਤੰਦਰੁਸਤ

ਵਾਤਾਵਰਨ ਦਾ ਪ੍ਰਭਾਵ ਸਰੀਰ ਅਤੇ ਤੰਦਰੁਸਤੀ 'ਤੇ ਪੈਂਦਾ ਹੈ। ਇਸ ਨਾਲ ਸਰੀਰਕ ਕਿਰਿਆਵਾਂ ਅਤੇ ਗਤੀਵਿਧੀਆਂ ਪ੍ਰਭਾਵਿਤ ਹੁੰਦੀਆਂ ਹਨ। ਸੁਖਦ ਅਤੇ ਸੁਖਮਈ ਵਾਤਾਵਰਨ ਸਰੀਰ ਨੂੰ ਊਰਜਾ ਨਾਲ ਭਰ ਦਿੰਦਾ ਹੈ ਅਤੇ ਤੰਦਰੁਸਤ ਰੱਖਦਾ ਹੈ ਜਦੋਂ ਕਿ ਉਲਟ ਵਾਤਾਵਰਨ ਦਾ ...

ਪੂਰੀ ਖ਼ਬਰ »

ਸਿਹਤ ਖ਼ਬਰਨਾਮਾ

ਪੋਸ਼ਕ ਤੱਤਾਂ ਨਾਲ ਭਰਪੂਰ ਹੈ ਨਾਰੀਅਲ ਪਾਣੀ ਨਾਰੀਅਲ ਦੇ ਪਾਣੀ ਵਿਚ ਬਹੁਤ ਗੁਣ ਹਨ। ਇਸ ਵਿਚ ਇਲੈਕਟ੍ਰੋਲਾਈਟ ਅਤੇ ਪੋਟਾਸ਼ੀਅਮ ਬਹੁਤ ਜ਼ਿਆਦਾ ਮਾਤਰਾ ਵਿਚ ਪਾਇਆ ਜਾਂਦਾ ਹੈ। ਇਹ ਖੂਨ ਦੇ ਦਬਾਅ ਅਤੇ ਦਿਲ ਦੇ ਰੋਗਾਂ ਨੂੰ ਠੀਕ ਕਰਦਾ ਹੈ। ਇਸ ਨਾਲ ਖੂਨ ਦੇ ਪ੍ਰਵਾਹ ਵਿਚ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX