ਤਾਜਾ ਖ਼ਬਰਾਂ


ਯਮੁਨਾ 'ਚ 2 ਵਿਦਿਆਰਥੀਆਂ ਦੇ ਡੁੱਬਣ ਨਾਲ ਮੌਤ
. . .  1 day ago
ਪੁਲਵਾਮਾ 'ਚ ਸੀ ਆਰ ਪੀ ਐਫ ਕੈਂਪ 'ਤੇ ਅੱਤਵਾਦੀਆਂ ਦਾ ਹਮਲਾ
. . .  1 day ago
ਇੰਡੋ-ਨੇਪਾਲ ਬਾਰਡਰ ਤੋਂ 50 ਲੱਖ ਦੀ ਹੈਰੋਇਨ ਨਾਲ 2 ਤਸਕਰ ਕਾਬੂ
. . .  1 day ago
ਅਫ਼ਗ਼ਾਨਿਸਤਾਨ: ਗੱਠਜੋੜ ਸੈਨਾ ਦੇ ਹਵਾਈ ਹਮਲੇ 'ਚ ਮਾਰੇ ਗਏ 13 ਅੱਤਵਾਦੀ
. . .  1 day ago
ਕਾਬੁਲ, 15 ਅਕਤੂਬਰ - ਅਫ਼ਗ਼ਾਨਿਸਤਾਨ ਦੇ ਦੱਖਣ-ਪੂਰਬੀ ਗਜਨੀ ਸੂਬੇ 'ਚ ਸੋਮਵਾਰ ਨੂੰ ਗੱਠਜੋੜ ਸੈਨਾ ਦੇ ਹਵਾਈ ਹਮਲਿਆਂ 'ਚ ਘੱਟ ਤੋਂ ਘੱਟ 13 ਅੱਤਵਾਦੀ ਮਾਰੇ ਗਏ । ਇਹ ਜਾਣਕਾਰੀ ਅਫ਼ਗਾਨੀ ਰੱਖਿਆ ਮੰਤਰਾਲੇ ਦੇ ਸੂਤਰਾਂ ਵੱਲੋਂ ਦਿੱਤੀ ਗਈ....
10 ਕਿੱਲੋ ਅਫ਼ੀਮ ਸਮੇਤ ਦੋ ਕਾਬੂ
. . .  1 day ago
ਰਾਏਕੋਟ, 15 ਅਕਤੂਬਰ (ਨਾਮਪ੍ਰੀਤ ਸਿੰਘ ਗੋਗੀ, ਸੁਸ਼ੀਲ) - ਪੁਲਿਸ ਜ਼ਿਲ੍ਹਾ ਲੁਧਿਆਣਾ ਵੱਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਰਾਏਕੋਟ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਹਾਸਲ ਹੋਈ ਜਦੋਂ ਥਾਨਾ ਸਦਰ ਰਾਏਕੋਟ ਦੀ ਪੁਲਿਸ ਨੇ ਦੋ ਵਿਅਕਤੀਆਂ ਨੂੰ 10 ਕਿੱਲੋ ....
ਰੂਸ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  1 day ago
ਮਾਸਕੋ, 15 ਅਕਤੂਬਰ - ਰੂਸ ਦੇ ਪੂਰਬੀ ਤਟ 'ਤੇ ਅੱਜ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਸਕੇਲ 'ਤੇ ਇਸ ਭੂਚਾਲ ਦੀ ਤੀਬਰਤਾ 5.8 ਮਾਪੀ ਗਈ ਹੈ। ਹਾਲਾਂਕਿ ਇਸ ਭੂਚਾਲ ਕਾਰਨ ਕਿਸੇ ਤਰ੍ਹਾਂ ਦੇ ਜਾਨੀ ਮਾਲੀ ਨੁਕਸਾਨ ਦੀ ਕੋਈ ਖ਼ਬਰ ਨਹੀਂ....
ਕੋਲਕਾਤਾ 'ਚ ਕੈਮੀਕਲ ਫ਼ੈਕਟਰੀ ਨੂੰ ਲੱਗੀ ਭਿਆਨਕ ਅੱਗ
. . .  1 day ago
ਬੈਂਗਲੁਰੂ, 15 ਅਕਤੂਬਰ - ਕੋਲਕਾਤਾ ਦੇ ਟਾਂਗਰਾ ਇਲਾਕੇ 'ਚ ਕੈਮੀਕਲ ਫ਼ੈਕਟਰੀ ਨੂੰ ਭਿਆਨਕ ਅੱਗ ਲੱਗਣ ਦੀ ਖ਼ਬਰ ਹੈ । ਮੌਕੇ 'ਤੋ ਪਹੁੰਚੀਆਂ ਅੱਗ ਬੁਝਾਊ ਦਸਤੇ ਦੀਆਂ ਤਿੰਨ ਗੱਡੀਆਂ ਵੱਲੋਂ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਫਿਲਹਾਲ ਕਿਸੇ ਜਾਨੀ ....
ਉਤਰਾਖੰਡ : ਨਗਰ ਨਿਗਮ ਚੋਣਾਂ ਦਾ ਐਲਾਨ
. . .  1 day ago
ਦੇਹਰਾਦੂਨ, 15 ਅਕਤੂਬਰ - ਉਤਰਾਖੰਡ 'ਚ ਨਗਰ ਨਿਗਮ ਦੀਆਂ ਚੋਣਾਂ ਦੀ ਤਾਰੀਕ ਦਾ ਐਲਾਨ ਹੋ ਚੁੱਕਾ ਹੈ। 18 ਨਵੰਬਰ ਨੂੰ ਇਨ੍ਹਾਂ ਚੋਣਾਂ ਲਈ ਵੋਟਿੰਗ ਹੋਵੇਗੀ ਅਤੇ 20 ਨਵੰਬਰ ਨੂੰ ਨਤੀਜੇ ਐਲਾਨੇ ਜਾਣਗੇ। ਜਾਣਕਾਰੀ ਲਈ ਦੱਸ ਦੇਈਏ ਕਿ 92 'ਚੋਂ 84 ਨਗਰ ...
ਮੰਤਰੀ ਸਿੰਗਲਾ ਨੇ ਹਲਕਾ ਰਾਏਕੋਟ ਦੀਆਂ ਦੋ ਸੜਕਾਂ ਦੀ ਮੁਰੰਮਤ ਦੇ ਕੰਮਾਂ ਦਾ ਰੱਖਿਆ ਨੀਂਹ ਪੱਥਰ
. . .  1 day ago
ਰਾਏਕੋਟ, 15 ਅਕਤੂਬਰ (ਨਾਮ ਪ੍ਰੀਤ ਸਿੰਘ ਗੋਗੀ, ਸੁਸ਼ੀਲ) - ਹਲਕਾ ਰਾਏਕੋਟ ਦੀਆਂ ਦੋ ਮਹੱਤਵਪੂਰਨ ਸੜਕਾਂ ਰਾਏਕੋਟ ਤੋਂ ਜਗਰਾਉਂ ਅਤੇ ਹਲਵਾਰਾ ਤੋਂ ਪੱਖੋਵਾਲ ਤੱਕ ਦਾ ਨਿਰਮਾਣ ਕਾਰਜ ਅੱਜ ਲੋਕ ਨਿਰਮਾਣ ਅਤੇ ਸੂਚਨਾ ਤਕਨਾਲੋਜੀ ਮੰਤਰੀ ਵਿਜੈ ਇੰਦਰਾ ਸਿੰਗਲਾ....
ਭਾਜਪਾ ਦਾ ਅਸਲ ਨਾਅਰਾ 'ਬੇਟੀ ਪੜ੍ਹਾਓ ਤੇ ਬੇਟੀ ਨੂੰ ਭਾਜਪਾ ਦੇ ਐੱਮ. ਐੱਲ. ਏ. ਤੋਂ ਬਚਾਓ' ਹੋਣਾ ਚਾਹੀਦੈ- ਰਾਹੁਲ
. . .  1 day ago
ਭੋਪਾਲ, 15 ਅਕਤੂਬਰ- ਮੱਧ ਪ੍ਰਦੇਸ਼ 'ਚ ਵਿਧਾਨ ਸਭਾ ਚੋਣਾਂ ਦੇ ਪ੍ਰਚਾਰ 'ਤੇ ਨਿਕਲੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਤਿੱਖਾ ਹਮਲਾ ਬੋਲਿਆ। ਰਾਹੁਲ ਨੇ ਕਿਹਾ ਕਿ ਮੋਦੀ ਦੇ ਦਿਲ 'ਚ ਦੱਬੇ-ਕੁਚਲੇ ਲੋਕਾਂ ਲਈ ਥਾਂ ਨਹੀਂ ਹੈ। ਉਹ...
ਦਿੱਲੀ ਹਾਈਕੋਰਟ ਨੇ ਦਿੱਤੇ ਤਿਹਾੜ ਜੇਲ੍ਹ 'ਚ ਸੀ.ਸੀ.ਟੀ.ਵੀ. ਕੈਮਰੇ ਲਗਾਉਣ ਦੇ ਹੁਕਮ
. . .  1 day ago
ਨਵੀਂ ਦਿੱਲੀ, 15 ਅਕਤੂਬਰ - ਦਿੱਲੀ ਹਾਈਕੋਰਟ ਨੇ ਤਿਹਾੜ ਜੇਲ੍ਹ 'ਚ ਸੀ.ਸੀ.ਟੀ.ਵੀ. ਕੈਮਰੇ ਲਗਾਉਣ ਦੇ ਹੁਕਮ ਦਿੱਤੇ ਹਨ। ਇਸ ਸੰਬੰਧੀ ਹਾਈਕੋਰਟ ਨੇ ਤਿਹਾੜ ਜੇਲ੍ਹ ਦੇ ਡੀ.ਜੀ. ਅਤੇ ਪੀ.ਡਬਲਯੂ.ਡੀ. ਦੇ ਸਕੱਤਰ ਨੂੰ ਕੈਮਰਿਆਂ ਨੂੰ ਲਗਾਉਣ ਸੰਬੰਧੀ ਇਕ ਬੈਠਕ ਕਰਨ....
ਜੰਮੂ-ਕਸ਼ਮੀਰ 'ਚ ਪੁਲਿਸ ਕਰਮਚਾਰੀਆਂ ਤੋਂ ਬੰਦੂਕਾਂ ਖੋਹ ਕੇ ਫ਼ਰਾਰ ਹੋਏ ਅੱਤਵਾਦੀ
. . .  1 day ago
ਸ੍ਰੀਨਗਰ, 15 ਅਕਤੂਬਰ- ਜੰਮੂ-ਕਸ਼ਮੀਰ ਦੇ ਬਡਗਾਮ ਜ਼ਿਲ੍ਹੇ 'ਚ ਸ਼ੱਕੀ ਅੱਤਵਾਦੀ ਇੱਕ ਸੇਵਾ ਮੁਕਤ ਪੁਲਿਸ ਕਰਮਚਾਰੀ ਦੀ ਸੁਰੱਖਿਆ 'ਚ ਤਾਇਨਾਤ ਪੁਲਿਸ ਕਰਮਚਾਰੀਆਂ ਤੋਂ ਦੋ ਬੰਦੂਕਾਂ ਖੋਹ ਕੇ ਫ਼ਰਾਰ ਹੋ ਗਏ। ਇੱਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਬੀਤੀ ਰਾਤ ....
ਪਰਾਲੀ ਮਾਮਲੇ 'ਤੇ ਬੋਲੇ ਕੈਪਟਨ- ਕਿਸਾਨਾਂ ਨੂੰ ਮੁਆਵਜ਼ਾ ਦੇਣ ਦੀ ਅਪੀਲ ਦਾ ਕੇਂਦਰ ਸਰਕਾਰ ਨਹੀਂ ਦੇ ਰਹੀ ਕੋਈ ਜਵਾਬ
. . .  1 day ago
ਚੰਡੀਗੜ੍ਹ, 15 ਅਕਤੂਬਰ- ਪੰਜਾਬ 'ਚ ਪਰਾਲੀ ਸਾੜਨ ਦੇ ਮੁੱਦੇ 'ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਪਰਾਲੀ ਸਾੜਨ ਵਾਲੇ ਕਿਸਾਨਾਂ ਵਿਰੁੱਧ ਕਾਰਵਾਈ ਲਈ ਉਹ ਕਾਨੂੰਨੀ ਤੌਰ 'ਤੇ ਬੱਝੇ ਹੋਏ ਹਨ। ਉਨ੍ਹਾਂ ਕਿਹਾ ਕਿ ਪਰਾਲੀ ਦੇ ਸੜਨ ਕਾਰਨ ਪੈਦਾ ਹੋਣ ਵਾਲੀ...
ਸ਼ਰਾਬ ਦੀ ਫੈਕਟਰੀ 'ਚ ਧਮਾਕੇ ਕਾਰਨ ਇੱਕ ਦੀ ਮੌਤ, ਇੱਕ ਜ਼ਖ਼ਮੀ
. . .  1 day ago
ਦਸੂਹਾ, 15 ਅਕਤੂਬਰ (ਚੰਦਨ ਕੌਸ਼ਲ)- ਏ. ਬੀ. ਸ਼ੂਗਰ ਮਿੱਲ ਦਸੂਹਾ ਵਿਖੇ ਅੱਜ ਸ਼ਰਾਬ ਦੀ ਇੱਕ ਫੈਕਟਰੀ ਦੇ ਬਾਇਲਰ 'ਚ ਅਚਾਨਕ ਧਮਾਕਾ ਹੋ ਗਿਆ। ਇਸ ਹਾਦਸੇ 'ਚ ਇੱਕ ਵਿਅਕਤੀ ਦੀ ਮੌਤ ਹੋ ਗਈ, ਜਦਕਿ ਇੱਕ ਹੋਰ ਜ਼ਖ਼ਮੀ ਹੋ ਗਿਆ। ਧਮਾਕਾ ਕਿਸ ਤਰ੍ਹਾਂ ਦਾ ਹੋਇਆ...
ਉੱਤਰ ਪ੍ਰਦੇਸ਼ 'ਚ ਵਾਪਰੇ ਦਰਦਨਾਕ ਸੜਕ ਹਾਦਸੇ 'ਚ ਚਾਰ ਦੀ ਮੌਤ
. . .  1 day ago
ਲਖਨਊ, 15 ਅਕਤੂਬਰ- ਉੱਤਰ ਪ੍ਰਦੇਸ਼ 'ਚ ਆਗਰਾ-ਲਖਨਊ ਐਕਸਪ੍ਰੈੱਸਵੇਅ 'ਤੇ ਅੱਜ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ 'ਚ ਚਾਰ ਲੋਕਾਂ ਦੀ ਮੌਤ ਹੋ ਗਈ। ਉੱਥੇ ਹੀ ਇਸ ਹਾਦਸੇ 'ਚ ਪੰਜ ਲੋਕ ਜ਼ਖ਼ਮੀ ਵੀ ਹੋਏ ਹਨ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ 'ਚ ਦਾਖ਼ਲ....
ਕੈਪਟਨ ਨੇ ਪੰਜਾਬ 'ਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਘਟਾਉਣ ਤੋਂ ਕੀਤਾ ਇਨਕਾਰ
. . .  1 day ago
ਲੁਟੇਰਿਆਂ ਨੇ ਦਿਨ-ਦਿਹਾੜੇ ਮੈਨੇਜਰ ਨੂੰ ਗੋਲੀ ਮਾਰ ਕੇ ਲੁੱਟੇ ਲੱਖਾਂ ਰੁਪਏ
. . .  1 day ago
ਕਸ਼ਮੀਰੀ ਵਿਦਿਆਰਥੀਆਂ ਦਾ ਅਲੀਗੜ੍ਹ ਮੁਸਲਿਮ ਯੂਨੀਵਰਸਿਟੀ ਨੂੰ ਛੱਡਣਾ ਮੰਦਭਾਗਾ - ਓਵੈਸੀ
. . .  1 day ago
ਆਉਂਦੇ ਵਿਧਾਨ ਸਭਾ ਸੈਸ਼ਨ 'ਚ ਅਧਿਆਪਕਾਂ ਦੇ ਮਸਲੇ 'ਤੇ ਕੀਤਾ ਜਾਵੇਗਾ ਵਿਚਾਰ-ਵਟਾਂਦਰਾ- ਕੈਪਟਨ
. . .  1 day ago
ਐੱਮ. ਜੇ. ਅਕਬਰ ਨੇ ਪ੍ਰਿਯਾ ਰਮਾਣੀ 'ਤੇ ਕੀਤਾ ਮਾਣਹਾਨੀ ਦਾ ਕੇਸ
. . .  1 day ago
ਪੰਜਾਬ ਦੇ ਸਟੇਟ ਐਵਾਰਡ ਪ੍ਰਾਪਤ 40 ਅਧਿਆਪਕਾਂ ਨੂੰ ਇਕ ਸਾਲ ਬੀਤ ਜਾਣ ਦੇ ਬਾਵਜੂਦ ਨਹੀਂ ਮਿਲੀ ਇਨਾਮੀ ਰਾਸ਼ੀ
. . .  1 day ago
ਸਕੂਲੀ ਬੱਸ ਪਲਟਣ ਕਾਰਨ ਇੱਕ ਦੀ ਮੌਤ
. . .  1 day ago
ਨਗਰ ਕੌਂਸਲ ਰਾਏਕੋਟ ਦੇ ਪ੍ਰਧਾਨ ਦੀ ਬਰਖ਼ਾਸਤਗੀ ਮਾਮਲੇ 'ਚ ਹਾਈਕੋਰਟ ਵੱਲੋਂ ਰੋਕ
. . .  1 day ago
2032 ਓਲੰਪਿਕ ਖੇਡਾਂ ਦੀ ਮੇਜ਼ਬਾਨੀ ਲਈ ਉੱਤਰੀ ਕੋਰੀਆ ਅਤੇ ਦੱਖਣੀ ਕੋਰੀਆ ਵਿਚਾਲੇ ਹੋਵੇਗੀ ਮੁਲਾਕਾਤ
. . .  1 day ago
ਕੱਲ੍ਹ ਹੋਵੇਗੀ ਆਮ ਆਦਮੀ ਪਾਰਟੀ ਦੀ ਕੋਰ ਕਮੇਟੀ ਦੀ ਬੈਠਕ
. . .  1 day ago
ਉੜੀਸਾ 'ਚ ਨਿਰਮਾਣ ਅਧੀਨ ਪੁਲ ਦੇ ਢਹਿ ਢੇਰੀ ਹੋਣ ਕਾਰਨ 14 ਮਜ਼ਦੂਰ ਜ਼ਖਮੀ
. . .  1 day ago
ਐੱਨ. ਆਈ. ਏ. ਵਲੋਂ ਖ਼ੁਲਾਸਾ, ਹਾਫ਼ਿਜ਼ ਸਈਦ ਦੇ ਪੈਸੇ ਨਾਲ ਹਰਿਆਣਾ 'ਚ ਬਣੀ ਮਸਜਿਦ
. . .  1 day ago
ਸਤੰਬਰ 'ਚ 5.13 ਫ਼ੀਸਦੀ 'ਤੇ ਪਹੁੰਚੀ ਮੁਦਰਾਸਫੀਤੀ ਦਰ
. . .  1 day ago
ਉਤਰਾਖੰਡ 'ਚ ਵਾਪਰੇ ਭਿਆਨਕ ਸੜਕ ਹਾਦਸੇ 'ਚ 4 ਲੋਕਾਂ ਦੀ ਮੌਤ
. . .  1 day ago
ਕੈਪਟਨ ਵੱਲੋਂ ਗੁਰੂ ਨਗਰੀ 'ਚ 5 ਪੁਲਾਂ ਤੇ ਖੇਡ ਅਕੈਡਮੀ ਦੇ ਨਿਰਮਾਣ ਕਾਰਜਾਂ ਦਾ ਉਦਘਾਟਨ
. . .  1 day ago
ਪਟਿਆਲਾ : ਭੁੱਖ ਹੜਤਾਲ 'ਤੇ ਬੈਠੀ ਅਧਿਆਪਕਾਂ ਦੀ ਵਿਗੜੀ ਹਾਲਤ, ਹਸਪਤਾਲ 'ਚ ਦਾਖਲ
. . .  1 day ago
ਭਾਰਤੀ ਖੇਤਰ 'ਚ ਦਾਖ਼ਲ ਹੋਏ ਫੌਜੀ ਚੀਨੀ
. . .  1 day ago
ਪਟਿਆਲਾ ਵਿਖੇ ਅਧਿਆਪਕਾਂ ਵੱਲੋਂ ਲਾਏ ਪੱਕੇ ਮੋਰਚੇ ਨੂੰ ਸਮਰਥਨ ਦੇਣ ਪਹੁੰਚੇ ਸੁਰਜੀਤ ਸਿੰਘ ਰੱਖੜਾ
. . .  1 day ago
ਸੜਕ ਹਾਦਸੇ 'ਚ 2 ਨੌਜਵਾਨਾਂ ਦੀ ਮੌਤ
. . .  1 day ago
ਭਾਰਤੀ ਕਿਸਾਨ ਯੂਨੀਅਨ ਵਲੋਂ 21 ਅਕਤੂਬਰ ਨੂੰ ਅਧਿਆਪਕਾਂ ਦੀ ਹੋਣ ਵਾਲੀ ਰੈਲੀ 'ਚ ਪੂਰਨ ਸਾਥ ਦੇਣ ਦਾ ਐਲਾਨ
. . .  1 day ago
ਫਲਾਈਓਵਰਾਂ ਅਤੇ ਸਪੋਰਟਸ ਅਕੈਡਮੀ ਦਾ ਉਦਘਾਟਨ ਕਰਨ ਲਈ ਅੰਮ੍ਰਿਤਸਰ ਪਹੁੰਚੇ ਕੈਪਟਨ
. . .  1 day ago
ਕੱਲ੍ਹ ਤੋਂ ਸਵੇਰੇ 9 ਵਜੇ ਖੁੱਲ੍ਹਣਗੇ ਪੰਜਾਬ ਦੇ ਸਿਹਤ ਕੇਂਦਰ
. . .  1 day ago
ਕੈਨੇਡਾ 'ਚ ਵਾਪਰੇ ਸੜਕ ਹਾਦਸੇ 'ਚ ਪੰਜਾਬੀ ਨੌਜਵਾਨ ਦੀ ਮੌਤ
. . .  1 day ago
ਝਾਰਖੰਡ ਕੋਲਾ ਘਪਲਾ ਮਾਮਲਾ : ਨਵੀਨ ਜਿੰਦਲ ਸਮੇਤ 14 ਲੋਕਾਂ ਨੂੰ ਮਿਲੀ ਜ਼ਮਾਨਤ
. . .  1 day ago
ਨਨ ਜਬਰ ਜਨਾਹ ਮਾਮਲਾ : ਫਰੈਂਕੋ ਮੁਲੱਕਲ ਨੂੰ ਮਿਲੀ ਜ਼ਮਾਨਤ
. . .  1 day ago
ਏਅਰ ਇੰਡੀਆ ਦੀ ਉਡਾਣ 'ਚ ਵਾਪਰਿਆ ਹਾਦਸਾ, ਦਰਵਾਜ਼ਾ ਬੰਦ ਕਰਦੇ ਸਮੇਂ ਜਹਾਜ਼ 'ਚੋਂ ਡਿੱਗੀ ਏਅਰ ਹੋਸਟਸ
. . .  1 day ago
ਡਾਲਰ ਦੇ ਮੁਕਾਬਲੇ ਰੁਪਏ 'ਚ ਕਮਜ਼ੋਰੀ ਜਾਰੀ, 73.80 ਦੇ ਪੱਧਰ 'ਤੇ ਖੁੱਲ੍ਹਿਆ
. . .  1 day ago
ਗੁਜਰਾਤ ਦੇ ਮੁੱਖ ਮੰਤਰੀ ਰੁਪਾਣੀ ਨੇ ਯੋਗੀ ਨਾਲ ਕੀਤੀ ਮੁਲਾਕਾਤ
. . .  1 day ago
ਅਮਿਤਾਭ ਚੌਧਰੀ ਕਰਨਗੇ ਆਈ.ਸੀ.ਸੀ ਮੀਟਿੰਗ 'ਚ ਭਾਰਤ ਦੀ ਅਗਵਾਈ
. . .  1 day ago
ਪੱਤਰਕਾਰ 'ਤੇ ਹਮਲਾ ਕਰਨ ਵਾਲੇ 4 ਦੋਸ਼ੀ ਗ੍ਰਿਫ਼ਤਾਰ
. . .  1 day ago
ਸੋਨੇ ਦੇ 2 ਕਿੱਲੋ ਗਹਿਣਿਆਂ ਸਮੇਤ ਤਸਕਰ ਗ੍ਰਿਫ਼ਤਾਰ
. . .  1 day ago
ਪ੍ਰਧਾਨ ਮੰਤਰੀ ਗਲੋਬਲ ਤੇਲ ਤੇ ਗੈਸ ਕੰਪਨੀ ਦੇ ਸੀ.ਈ.ਓਜ਼ ਨਾਲ ਕਰਨਗੇ ਮੀਟਿੰਗ
. . .  1 day ago
ਰਾਹੁਲ ਗਾਂਧੀ ਅੱਜ ਤੋਂ ਦੋ ਦਿਨ ਮੱਧ ਪ੍ਰਦੇਸ਼ ਦੌਰੇ 'ਤੇ
. . .  1 day ago
ਦਮਦਮ ਧਮਾਕਾ ਮਾਮਲੇ 'ਚ ਮ੍ਰਿਤਕਾਂ ਦੀ ਗਿਣਤੀ ਹੋਈ ਤਿੰਨ
. . .  1 day ago
ਪੰਜਾਬ 'ਚ ਅਧਿਆਪਕ ਅੱਜ ਡਿਊਟੀ ਦੌਰਾਨ ਲਗਾਉਣਗੇ ਕਾਲੇ ਬਿੱਲੇ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 26 ਅੱਸੂ ਸੰਮਤ 550
ਿਵਚਾਰ ਪ੍ਰਵਾਹ: ਲੋਕਤੰਤਰ ਵਿਚ ਫ਼ਰਜ਼ਾਂ ਦੀ ਪਾਲਣਾ ਜ਼ਿਆਦਾ ਜ਼ਰੂਰੀ ਹੈ। -ਅਚਾਰੀਆ ਨਰਿੰਦਰ ਦੇਵ

ਤਾਜ਼ਾ ਖ਼ਬਰਾਂ

ਅੱਜ ਦਾ ਵਿਚਾਰ

ਭਾਰਤ ਤੇ ਵੈਸਟ ਇੰਡੀਜ਼ ਵਿਚਕਾਰ ਦੂਸਰਾ ਟੈਸਟ ਮੈਚ ਅੱਜ

ਹੈਦਰਾਬਾਦ, 12 ਅਕਤੂਬਰ - ਭਾਰਤ ਤੇ ਵੈਸਟ ਇੰਡੀਜ਼ ਵਿਚਕਾਰ ਅੱਜ ਦੂਸਰਾ ਟੈੱਸਟ ਮੈਚ ਹੈਦਰਾਬਾਦ ਵਿਖੇ ਖੇਡਿਆ ਜਾਵੇਗਾ। ਇਸ ਤੋਂ ਪਹਿਲਾ ਭਾਰਤ ਨੇ ਪਹਿਲਾ ਟੈਸਟ ਮੈਚ ਵੱਡੇ ਅੰਤਰ ਨਾਲ ਵੈਸਟ ਇੰਡੀਜ਼ ਤੋਂ ਜਿੱਤ ਲਿਆ ...

ਪੂਰੀ ਖ਼ਬਰ »

ਅਫ਼ਰੀਕਾ ਦੇ ਸਭ ਤੋਂ ਨੌਜਵਾਨ ਅਰਬਪਤੀ ਨੂੰ ਹੋਟਲ ਤੋਂ ਕੀਤਾ ਗਿਆ ਅਗਵਾ

ਦਾਰ ਏ ਸਲਾਮ, 12 ਅਕਤੂਬਰ - ਅਫ਼ਰੀਕਾ ਦੇ ਸਭ ਤੋਂ ਨੌਜਵਾਨ ਅਰਬਪਤੀ ਨੂੰ ਅਗਵਾ ਕਰ ਲਿਆ ਗਿਆ ਹੈ। ਅਣਪਛਾਤੇ ਹਥਿਆਰਬੰਦ ਵਿਅਕਤੀਆਂ ਵੱਲੋਂ ਤਨਜਾਨੀਆਂ ਦੀ ਰਾਜਧਾਨੀ ਦਾਰ ਏ ਸਲਾਮ ਤੋਂ 43 ਸਾਲਾਂ ਮੁਹੰਮਦ ਦੁਵਾਜੀ ਨੂੰ ਉਸ ਵਕਤ ਅਗਵਾ ਕੀਤਾ ਗਿਆ, ਜਦੋਂ ਉਹ ਇਕ ਹੋਟਲ ਦੇ ...

ਪੂਰੀ ਖ਼ਬਰ »

ਏਅਰ ਇੰਡੀਆ ਦੀ ਉਡਾਣ ਹਵਾਈ ਅੱਡੇ ਦੀਆਂ ਇਮਾਰਤਾਂ ਨਾਲ ਟਕਰਾਈ

ਮੁੰਬਈ/ਤ੍ਰਿਚੀ, 12 ਅਕਤੂਬਰ - ਤ੍ਰਿਚੀ ਤੋਂ ਦੁਬਈ ਜਾ ਰਹੀ ਏਅਰ ਇੰਡੀਆ ਦੀ ਉਡਾਣ ਦੇ ਨਾਲ ਹਾਦਸਾ ਹੋਣੋਂ ਟੱਲ ਗਿਆ। ਇਹ ਜਹਾਜ਼ ਰਨਵੇ ਤੋਂ ਉਡਾਣ ਭਰਨ ਦੌਰਾਨ ਏਅਰਪੋਰਟ ਕੰਪਾਊਂਡ 'ਚ ਮੌਜੂਦ ਇਮਾਰਤਾਂ ਨਾਲ ਟਕਰਾ ਗਿਆ। ਇਸ ਜਹਾਜ਼ ਵਿਚ 136 ਲੋਕ ਸਵਾਰ ਸਨ। ਉਡਾਣ ਭਰਨ ...

ਪੂਰੀ ਖ਼ਬਰ »

ਫਿਲੌਰ ਨੇੜੇ ਸੜਕ ਹਾਦਸੇ 'ਚ 3 ਲੋਕਾਂ ਦੀ ਮੌਤ, 2 ਜ਼ਖਮੀ

ਫਿਲੌਰ, 12 ਅਕਤੂਬਰ (ਸੁਰਜੀਤ ਸਿੰਘ ਬਰਨਾਲਾ) - ਫਿਲੌਰ ਦੇ ਨਜਦੀਕੀ ਪਿੰਡ ਬੱਡੋਵਾਲ ਹਾਈਵੇ 'ਤੇ ਤੇਜ਼ ਰਫਤਾਰ ਨਿੱਜੀ ਕੰਪਨੀ ਦੀ ਬੱਸ ਦੀ ਖੜੇ ਟਰੱਕ ਨਾਲ ਟਕਰ ਹੋ ਗਈ। ਜਿਸ ਕਾਰਨ ਮੌਕੇ 'ਤੇ ਹੀ ਤਿੰਨ ਲੋਕਾਂ ਦੀ ਮੌਤ ਹੋ ਗਈ ਹੈ ਤੇ ਹਾਦਸੇ ਵਿਚ ਜ਼ਖਮੀ ਹੋਈਆਂ ਦੋ ...

ਪੂਰੀ ਖ਼ਬਰ »

ਭੁੱਖ ਹੜਤਾਲ 'ਤੇ ਬੈਠੀ ਅਧਿਆਪਕਾ ਦੀ ਵਿਗੜੀ ਹਾਲਤ

ਪਟਿਆਲਾ, 12 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)- ਪਟਿਆਲਾ ਵਿਖੇ ਸਾਂਝਾ ਅਧਿਆਪਕ ਮੋਰਚਾ ਵਲੋਂ ਲਗਾਏ ਜਾ ਰਹੇ ਮੋਰਚੇ 'ਚ ਮਰਨ ਵਰਤ 'ਤੇ ਬੈਠੇ ਮੈਡਮ ਜਸਪ੍ਰੀਤ ਦੀ ਹਾਲਤ ਵਿਗੜੀ ਗਈ ਹੈ। ਜਿਸ ਕਾਰਨ ਡਾਕਟਰ ਤੇ ਪੁਲਿਸ ਵਲੋਂ ਉਨ੍ਹਾਂ ਨੂੰ ਰਾਜਿੰਦਰਾ ਹਸਪਤਾਲ ਲਿਜਾਇਆ ਗਿਆ ...

ਪੂਰੀ ਖ਼ਬਰ »

ਜੱਜ ਪੇਪਰ ਲੀਕ ਮਾਮਲੇ 'ਚ ਚਾਰੇ ਮੁਲਜ਼ਮਾਂ ਨੂੰ ਮਿਲੀ ਜ਼ਮਾਨਤ

ਚੰਡੀਗੜ੍ਹ, 12 ਅਕਤੂਬਰ (ਸੁਰਜੀਤ ਸਿੰਘ ਸੱਤੀ)- ਹਰਿਆਣਾ ਦੇ ਐੱਚ. ਸੀ. ਐੱਸ. ਜੁਡੀਸ਼ੀਅਲ ਅਹੁਦਿਆਂ ਲਈ ਪਿਛਲੇ ਸਾਲ ਹੋਈ ਮੁੱਢਲੀ ਪ੍ਰੀਖਿਆ ਦੇ ਲੀਕ ਹੋਏ ਪਰਚੇ ਕਾਰਨ ਮਾਮਲੇ 'ਚ ਫਸੇ ਹਾਈਕੋਰਟ ਦੇ ਰਜਿਸਟਰਾਰ ਰਿਕਰੂਟਮੈਂਟ ਡਾਕਟਰ ਬਲਵਿੰਦਰ ਸ਼ਰਮਾ ਸਮੇਤ ਚਾਰੇ ...

ਪੂਰੀ ਖ਼ਬਰ »

ਸਾਂਝਾ ਅਧਿਆਪਕ ਮੋਰਚਾ ਵਲੋਂ 13 ਅਕਤੂਬਰ ਨੂੰ ਪਟਿਆਲਾ ਵਿਖੇ ਵਿਸ਼ਾਲ ਪੋਲ ਖੋਲ੍ਹ ਰੈਲੀ ਕਰਨ ਦਾ ਐਲਾਨ

ਸੰਗਰੂਰ, 12 ਅਕਤੂਬਰ (ਧੀਰਜ ਪਸ਼ੋਰੀਆ)- ਐੱਸ. ਐੱਸ. ਏ./ਅਸਾ ਅਧਿਆਪਕਾਂ ਨੂੰ ਰੈਗੂਲਰ ਕਰਨ ਦੇ ਨਾਂ 'ਤੇ ਪੰਜਾਬ ਸਰਕਾਰ ਵਲੋਂ ਕੀਤੀ ਜਾ ਰਹੀ ਧੱਕੇਸ਼ਾਹੀ ਅਤੇ ਅਧਿਆਪਕਾਂ ਨੂੰ ਮੁਅੱਤਲ ਕੀਤੇ ਤੇ ਨੋਟਿਸ ਕੱਢੇ ਜਾਣ ਵਿਰੁੱਧ ਪੰਜਾਬ ਦੀਆਂ ਕਈ ਅਧਿਆਪਕ ਜਥੇਬੰਦੀਆਂ 'ਤੇ ...

ਪੂਰੀ ਖ਼ਬਰ »

ਡਾਲਰ ਦੇ ਮੁਕਾਬਲੇ ਮਜ਼ਬੂਤੀ ਨਾਲ ਖੁੱਲ੍ਹਿਆ ਰੁਪਿਆ

ਨਵੀਂ ਦਿੱਲੀ, 12 ਅਕਤੂਬਰ- ਡਾਲਰ ਦੇ ਮੁਕਾਬਲੇ ਰੁਪਏ ਦੀ ਸ਼ੁਰੂਆਤ ਅੱਜ ਵਾਧੇ ਨਾਲ ਹੋਈ ਹੈ। ਰੁਪਿਆ ਅੱਜ 29 ਪੈਸੇ ਮਜ਼ਬੂਤ ਹੋ ਕੇ 73.83 ਦੇ ਪੱਧਰ 'ਤੇ ਖੁੱਲ੍ਹਿਆ ਹੈ। ਡਾਲਰ ਦੇ ਮੁਕਾਬਲੇ ਰੁਪਏ 'ਚ ਕੱਲ੍ਹ ਵੀ ਵਾਧਾ ਦੇਖਣ ਨੂੰ ਮਿਲਿਆ ਸੀ। ਰੁਪਿਆ ਕੱਲ੍ਹ 8 ਪੈਸੇ ਵੱਧ ਕੇ 74.12 ...

ਪੂਰੀ ਖ਼ਬਰ »

ਵੋਟਰ ਸੂਚੀ ਮਾਮਲਾ : ਸੁਪਰੀਮ ਕੋਰਟ ਵਲੋਂ ਕਾਂਗਰਸ ਨੇਤਾਵਾਂ ਕਮਲ ਨਾਥ ਅਤੇ ਸਚਿਨ ਪਾਇਲਟ ਦੀਆਂ ਪਟੀਸ਼ਨਾਂ ਖ਼ਾਰਜ

ਨਵੀਂ ਦਿੱਲੀ, 12 ਅਕਤੂਬਰ- ਰਾਜਸਥਾਨ ਅਤੇ ਮੱਧ ਪ੍ਰਦੇਸ਼ 'ਚ ਹੋਣ ਜਾ ਰਹੀਆਂ ਆਗਾਮੀ ਵਿਧਾਨ ਸਭਾ ਚੋਣਾਂ ਦੇ ਸਿਲਸਿਲੇ 'ਚ ਕੇਂਦਰੀ ਚੋਣ ਕਮਿਸ਼ਨ ਨੂੰ ਨਿਰਦੇਸ਼ ਦਿੱਤੇ ਜਾਣ ਦੀ ਮੰਗ ਵਾਲੀਆਂ ਪਟੀਸ਼ਨਾਂ ਨੂੰ ਅੱਜ ਸੁਪਰੀਮ ਕੋਰਟ ਨੇ ਖ਼ਾਰਜ ਕਰ ਦਿੱਤਾ ਹੈ। ਇਹ ਪਟੀਸ਼ਨਾਂ ...

ਪੂਰੀ ਖ਼ਬਰ »

ਤੇਲਗੂ ਦੇਸਮ ਪਾਰਟੀ ਦੇ ਸੰਸਦ ਮੈਂਬਰ ਸੀ. ਐੱਮ. ਰਮੇਸ਼ ਦੇ ਘਰ ਆਮਦਨ ਕਰ ਵਿਭਾਗ ਵਲੋਂ ਛਾਪੇਮਾਰੀ

ਹੈਦਰਾਬਾਦ, 12 ਅਕਤੂਬਰ- ਆਂਧਰਾ ਪ੍ਰਦੇਸ਼ 'ਚ ਸੱਤਾਧਾਰੀ ਪਾਰਟੀ ਤੇਲਗੂ ਦੇਸਮ ਪਾਰਟੀ (ਟੀ. ਡੀ. ਪੀ.) ਦੇ ਸੰਸਦ ਮੈਂਬਰ ਅਤੇ ਕਾਰੋਬਾਰੀ ਸੀ. ਐੱਮ. ਰਮੇਸ਼ ਦੇ ਘਰ ਅਤੇ ਦਫ਼ਤਰ 'ਤੇ ਆਮਦਨ ਕਰ (ਆਈ. ਟੀ.) ਵਿਭਾਗ ਵਲੋਂ ਛਾਪੇਮਾਰੀ ਕੀਤੀ ਗਈ। ਸੀ. ਐੱਮ. ਰਮੇਸ਼ ਰਿਤਵਿਕ ਪ੍ਰਾਜੈਕਟਸ ...

ਪੂਰੀ ਖ਼ਬਰ »

ਤੇਲ ਸੈਕਟਰ ਨੂੰ ਲੈ ਕੇ ਦਿੱਲੀ ਵਿਖੇ ਪ੍ਰਧਾਨ ਮੰਤਰੀ ਮੋਦੀ ਦੀ ਪ੍ਰਧਾਨਗੀ 'ਚ ਹੋ ਰਹੀ ਹੈ ਬੈਠਕ

ਨਵੀਂ ਦਿੱਲੀ, 12 ਅਕਤੂਬਰ- ਤੇਲ ਸੈਕਟਰ ਨੂੰ ਲੈ ਕੇ ਰਾਜਧਾਨੀ ਦਿੱਲੀ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ 'ਚ ਇੱਕ ਬੈਠਕ ਚੱਲ ਰਹੀ ਹੈ। ਇਸ ਬੈਠਕ 'ਚ ਪੈਟਰੋਲੀਅਮ ਮੰਤਰੀ ਧਰਮਿੰਦਰ ਪ੍ਰਧਾਨ ਵੀ ਮੌਜੂਦ ...

ਪੂਰੀ ਖ਼ਬਰ »

ਛੱਤੀਸਗੜ੍ਹ 'ਚ ਮੁਠਭੇੜ ਦੌਰਾਨ ਇੱਕ ਨਕਸਲੀ ਢੇਰ

ਰਾਏਪੁਰ, 12 ਅਕਤੂਬਰ- ਛੱਤੀਸਗੜ੍ਹ ਦੇ ਨਕਸਲ ਪ੍ਰਭਾਵਿਤ ਸੁਕਮਾ ਜ਼ਿਲ੍ਹੇ 'ਚ ਸੁਰੱਖਿਆ ਬਲਾਂ ਨੇ ਮੁਠਭੇੜ ਦੌਰਾਨ ਇੱਕ ਨਕਸਲੀ ਨੂੰ ਢੇਰ ਕਰ ਦਿੱਤਾ। ਸੁਕਮਾ ਜ਼ਿਲ੍ਹੇ ਦੇ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਇਹ ਮੁਠਭੇੜ ਬੀਤੇ ਦਿਨ ਪੁਸਨਾਰ ਥਾਣਾ ਇਲਾਕੇ 'ਚ ਤੁਲਸੀ ...

ਪੂਰੀ ਖ਼ਬਰ »

ਮਹਿਲਾ ਜੱਜ ਨੇ ਮੱਧ ਪ੍ਰਦੇਸ਼ ਹਾਈਕੋਰਟ ਦੇ ਜੱਜ 'ਤੇ ਲਗਾਇਆ ਜਿਨਸੀ ਸ਼ੋਸ਼ਣ ਦਾ ਦੋਸ਼

ਭੋਪਾਲ, 12 ਅਕਤੂਬਰ - ਸੁਪਰੀਮ ਕੋਰਟ ਨੇ ਮੱਧ ਪ੍ਰਦੇਸ਼ ਹਾਈਕੋਰਟ ਦੇ ਰਜਿਸਟਰ ਜਨਰਲ ਨੂੰ ਸਾਬਕਾ ਮਹਿਲਾ ਜ਼ਿਲ੍ਹਾ ਜੱਜ ਦੀ ਪਟੀਸ਼ਨ 'ਤੇ ਨੋਟਿਸ ਜਾਰੀ ਕੀਤਾ ਗਿਆ ਹੈ। ਜਾਣਕਾਰੀ ਲਈ ਦੱਸ ਦੇਈਏ ਕਿ ਮਹਿਲਾ ਜੱਜ ਨੇ ਮੱਧ ਪ੍ਰਦੇਸ਼ ਹਾਈਕੋਰਟ ਦੇ ਜੱਜ 'ਤੇ ਜਿਨਸੀ ਸ਼ੋਸ਼ਣ ਦਾ ਦੋਸ਼ ...

ਪੂਰੀ ਖ਼ਬਰ »

ਸੰਗਰੂਰ 'ਚ ਕਿਸਾਨਾਂ ਨੇ ਡੀ.ਸੀ. ਦਫ਼ਤਰ ਅੱਗੇ ਲਾਇਆ ਪਰਾਲੀ ਦਾ ਢੇਰ

ਸੰਗਰੂਰ, 12 ਅਕਤੂਬਰ (ਧੀਰਜ ਪਸ਼ੋਰੀਆ) - ਸਰਕਾਰ ਵੱਲੋਂ ਝੋਨੇ ਦੀ ਪਰਾਲੀ ਦਾ ਕੋਈ ਹੱਲ ਨਾ ਹੋਣ ਕਰ ਕੇ ਉਲਟਾ ਕਿਸਾਨਾਂ 'ਤੇ ਪਰਚੇ ਕਰਨ ਅਤੇ ਡਰਾਉਣ ਧਮਕਾਉਣ ਵਿਰੁੱਧ ਅੱਜ ਸੈਂਕੜੇ ਕਿਸਾਨਾਂ ਨੇ ਕਿਸਾਨ ਮੋਰਚਾ ਦੀ ਅਗਵਾਈ 'ਚ ਡਿਪਟੀ ਕਮਿਸ਼ਨਰ ਦਫ਼ਤਰ ਸੰਗਰੂਰ ਅੱਗੇ ਝੋਨੇ ...

ਪੂਰੀ ਖ਼ਬਰ »

ਦੁਰਗਾ ਪੂਜਾ ਕਮੇਟੀਆਂ ਨੂੰ ਫੰਡ ਦੇਣ ਦੇ ਮਮਤਾ ਸਰਕਾਰ ਦੇ ਫੈਸਲੇ 'ਤੇ ਰੋਕ ਲਾਉਣ ਤੋਂ ਸੁਪਰੀਮ ਕੋਰਟ ਦਾ ਇਨਕਾਰ

ਕੋਲਕਾਤਾ, 12 ਅਕਤੂਬਰ- ਬੰਗਾਲ 'ਚ ਦੁਰਗਾ ਪੂਜਾ ਕਮੇਟੀਆਂ 10000 ਰੁਪਏ ਦੇਣ ਦੇ ਮਮਤਾ ਸਰਕਾਰ ਦੇ ਫੈਸਲੇ 'ਤੇ ਸੁਪਰੀਮ ਕੋਰਟ ਨੇ ਰੋਕ ਲਾਉਣ ਤੋਂ ਇਨਕਾਰ ਕਰ ਦਿੱਤਾ ਹੈ। ਹਾਲਾਂਕਿ ਸੁਪਰੀਮ ਕੋਰਟ ਨੇ ਇਸ ਮਾਮਲੇ 'ਚ ਸਰਕਾਰ ਤੋਂ 6 ਹਫ਼ਤੇ ਦੇ ਅੰਦਰ-ਅੰਦਰ ਜਵਾਬ ਮੰਗਿਆ ...

ਪੂਰੀ ਖ਼ਬਰ »

ਦਸੂਹਾ 'ਚ ਵਾਪਰੇ ਸੜਕ ਹਾਦਸੇ 'ਚ ਇਕ ਦੀ ਮੌਤ, ਇਕ ਜ਼ਖਮੀ

ਦਸੂਹਾ, 12 ਅਕਤੂਬਰ- ਕੌਮੀ ਰਾਜ ਮਾਰਗ ਦਸੂਹਾ 'ਚ ਹਾਜੀਪੁਰ ਚੌਂਕ 'ਚ ਵਾਪਰੇ ਸੜਕ ਹਾਦਸੇ 'ਚ ਰਾਕੇਸ਼ ਰਾਜਦਾਨ ਦੀ ਮੌਤ ਹੋ ਗਈ ਜਦਕਿ ਉਨ੍ਹਾਂ ਦੀ ਮਾਤਾ ਸਿਵਲ ਹਸਪਤਾਲ ਦਸੂਹਾ 'ਚ ਜੇਰੇ ਇਲਾਜ ਹਨ। ਜਾਣਕਾਰੀ ਲਈ ਦੱਸ ਦੇਈਏ ਕਿ ਇਹ ਹਾਦਸਾ ਟਰੱਕ ਅਤੇ ਕਾਰ ਵਿਚਾਲੇ ਹੋਈ ਟੱਕਰ ...

ਪੂਰੀ ਖ਼ਬਰ »

ਬਹਿਬਲ ਕਲਾਂ ਗੋਲੀ ਕਾਂਡ ਅਤੇ ਕੋਟਕਪੂਰਾ ਲਾਠੀਚਾਰਜ ਮਾਮਲੇ 'ਚ ਬਾਦਲ ਆਪਣਾ ਗੁਨਾਹ ਕਬੂਲ ਕਰਨ - ਖਹਿਰਾ

ਚੰਡੀਗੜ੍ਹ, 12 ਅਕਤੂਬਰ (ਅਜਾਇਬ ਸਿੰਘ ਔਜਲਾ)- ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਹੈ ਕਿ ਬਹਿਬਲ ਕਲਾਂ ਗੋਲੀ ਕਾਂਡ ਅਤੇ ਕੋਟਕਪੂਰਾ ਲਾਠੀਚਾਰਜ ਮਾਮਲੇ ਦੇ ਮੁਲਜ਼ਮ ਬਾਦਲਾਂ ਨੂੰ ਆਪਣਾ ਗੁਨਾਹ ਕਬੂਲ ਕਰ ਲੈਣਾ ਚਾਹੀਦਾ ਹੈ। ਪੱਤਰਕਾਰਾਂ ...

ਪੂਰੀ ਖ਼ਬਰ »

ਅਠਵਲੇ ਨੇ ਮੁੰਬਈ ਸੈਂਟਰਲ ਸਟੇਸ਼ਨ ਦਾ ਨਾਂ ਬੀ. ਆਰ. ਅੰਬੇਦਕਰ ਦੇ ਨਾਂ ਰੱਖਣ ਦੀ ਕੀਤੀ ਮੰਗ

ਨਵੀਂ ਦਿੱਲੀ, 12 ਅਕਤੂਬਰ- ਕੇਂਦਰੀ ਮੰਤਰੀ ਰਾਮਦਾਸ ਅਠਵਲੇ ਨੇ ਮੁੰਬਈ ਸੈਂਟਰਲ ਸਟੇਸ਼ਨ ਦਾ ਨਾਂ ਡਾ. ਬੀ. ਆਰ. ਅੰਬੇਦਕਰ ਨਾਂ 'ਤੇ ਰੱਖਣ ਮੰਗ ਕੀਤੀ ਹੈ। ਇਸ ਬਾਰੇ ਉਨ੍ਹਾਂ ਕਿਹਾ ਕਿ ਬਾਬਾ ਅੰਬੇਦਕਰ ਨੇ ਆਪਣੇ ਜੀਵਨ ਦੇ ਬਹੁਤ ਸਾਰੇ ਸਾਲ ਮੁੰਬਈ 'ਚ ਬਿਤਾਏ ਸਨ ਅਤੇ ਇਸ ...

ਪੂਰੀ ਖ਼ਬਰ »

ਈ.ਡੀ. ਵੱਲੋਂ ਪਾਏ ਜਾ ਰਹੇ ਦਬਾਅ ਕਾਰਨ ਦਿੱਤਾ ਸੀ ਅਸਤੀਫ਼ਾ - ਨਿਰੰਜਨ ਸਿੰਘ

ਮੋਹਾਲੀ, 12 ਅਕਤੂਬਰ (ਜਸਬੀਰ ਸਿੰਘ) ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ) ਦੇ ਡਿਪਟੀ ਡਾਇਰੈਕਟਰ ਨਿਰੰਜਨ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਵਿਭਾਗ ਵੱਲੋਂ ਪਾਏ ਜਾ ਰਹੇ ਦਬਾਅ ਕਾਰਨ ਅਸਤੀਫ਼ਾ ਦਿੱਤਾ ਸੀ ਅਤੇ ਹੁਣ ਪਰਿਵਾਰ ਤੇ ਦੋਸਤ-ਮਿੱਤਰਾਂ ਦੇ ਕਹਿਣ 'ਤੇ ਉਨ੍ਹਾਂ ...

ਪੂਰੀ ਖ਼ਬਰ »

ਟਰੱਕ ਅਤੇ ਮੋਟਰਸਾਈਕਲ ਵਿਚਾਲੇ ਹੋਈ ਟੱਕਰ 'ਚ ਚਾਰ ਦੀ ਮੌਤ

ਲਖਨਊ, 12 ਅਕਤੂਬਰ- ਉੱਤਰ ਪ੍ਰਦੇਸ਼ 'ਚ ਝਾਂਸੀ-ਗਵਾਲੀਅਰ ਸੜਕ 'ਤੇ ਅੱਜ ਇੱਕ ਟਰੱਕ ਅਤੇ ਮੋਟਰਸਾਈਕਲ ਵਿਚਾਲੇ ਹੋਈ ਟੱਕਰ 'ਚ ਚਾਰ ਲੋਕਾਂ ਦੀ ਮੌਤ ਹੋ ਗਈ। ਪੁਲਿਸ ਮੁਤਾਬਕ ਚਾਰੇ ਲੋਕ ਇੱਕ ਮੋਟਰਸਾਈਕਲ 'ਤੇ ਸਵਾਰ ਹੋ ਕੇ ਦਤੀਆ ਵੱਲ ਜਾ ਰਹੇ ਸਨ। ਇਸੇ ਵਿਚਾਲੇ ਅੰਬਾਵਾਏ ਦੇ ...

ਪੂਰੀ ਖ਼ਬਰ »

ਆਂਧਰਾ ਪ੍ਰਦੇਸ਼ 'ਚ ਮੁੱਠਭੇੜ ਦੌਰਾਨ ਇਕ ਨਕਸਲੀ ਢੇਰ

ਹੈਦਰਾਬਾਦ, 12 ਅਕਤੂਬਰ - ਆਂਧਰਾ ਪ੍ਰਦੇਸ਼ ਦੇ ਵਿਸ਼ਾਖਾਪਟਨਮ ਦੇ ਮੰਚਿੰਗਪੇਟ 'ਚ ਪੁਲਿਸ ਨਾਲ ਹੋਈ ਮੁੱਠਭੇੜ 'ਚ ਇਕ ਨਕਸਲੀ ਢੇਰ ਹੋ ਗਿਆ ਹੈ। ਪੁਲਿਸ ਨੇ ਇਸ ਨਕਸਲੀ ਕੋਲੋਂ ਗੋਲਾ ਬਾਰੂਦ ਬਰਾਮਦ ਕੀਤਾ ਹੈ। ਜਾਣਕਾਰੀ ਲਈ ਦੱਸ ਦੇਈਏ ਕਿ ਇਹ ਮੁੱਠਭੇੜ ਅਜੇ ਵੀ ਜਾਰੀ ...

ਪੂਰੀ ਖ਼ਬਰ »

ਹੁਣ ਸਮਾਂ ਆ ਗਿਆ ਹੈ ਕਿ ਹਰ ਵਿਅਕਤੀ ਔਰਤਾਂ ਨਾਲ ਸਨਮਾਨ ਨਾਲ ਪੇਸ਼ ਆਵੇ- ਰਾਹੁਲ ਗਾਂਧੀ

ਨਵੀਂ ਦਿੱਲੀ, 12 ਅਕਤੂਬਰ- ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਜਿਨਸੀ ਸ਼ੋਸ਼ਣ 'ਤੇ ਆਪਣੀ ਗੱਲ ਕਹਿਣ ਵਾਲੀ 'ਮੀ ਟੂ' ਮੁਹਿੰਮ ਦਾ ਸਮਰਥਨ ਕਰਦਿਆਂ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਹਰ ਕਿਸੇ ਨੂੰ ਔਰਤਾਂ ਨਾਲ ਸਨਮਾਨ ਨਾਲ ਪੇਸ਼ ਆਉਣ ਦੀ ਗੱਲ ਸਿੱਖਣੀ ਚਾਹੀਦੀ ਹੈ। ਰਾਹੁਲ ...

ਪੂਰੀ ਖ਼ਬਰ »

ਖੇਡਦੇ ਬੱਚਿਆ 'ਤੇ ਕਹਿਰ ਬਣ ਕੇ ਡਿੱਗੀ ਕੰਧ, 9 ਦੀ ਮੌਤ

ਕਰਾਚੀ, 12 ਅਕਤੂਬਰ- ਪਾਕਿਸਤਾਨ ਦੇ ਸਿੰਧ ਸੂਬੇ ਦੇ ਸੁੱਕੁਰ ਜ਼ਿਲ੍ਹੇ 'ਚ ਖੇਡ ਰਹੇ ਬੱਚਿਆਂ 'ਤੇ ਕੱਚੇ ਘਰ ਦੀ ਇਕ ਕੰਧ ਡਿੱਗਣ ਕਾਰਨ 9 ਦੀ ਮੌਤ ਹੋ ਗਈ, ਜਿਨ੍ਹਾਂ 'ਚ 7 ਲੜਕੀਆਂ ਸ਼ਾਮਿਲ ਸਨ। ਇਸ ਹਾਦਸੇ 'ਚ ਦੋ ਬੱਚੇ ਜ਼ਖਮੀ ਹੋਏ ਹਨ। ਜਾਣਕਾਰੀ ਲਈ ਦੱਸ ਦੇਈਏ ਕਿ ਇਸ ਘਟਨਾ 'ਚ ...

ਪੂਰੀ ਖ਼ਬਰ »

ਰਾਫੇਲ ਡੀਲ 'ਤੇ ਪਿਊਸ਼ ਗੋਇਲ ਨੇ ਕਿਹਾ- ਰਾਹੁਲ ਗਾਂਧੀ ਫ਼ਰਜ਼ੀ ਨਿਊਜ਼ ਫੈਲਾ ਰਹੇ ਹਨ

ਨਵੀਂ ਦਿੱਲੀ, 12 ਅਕਤੂਬਰ- ਕੇਂਦਰੀ ਮੰਤਰੀ ਪਿਊਸ਼ ਗੋਇਲ ਨੇ ਭਾਰਤ ਅਤੇ ਫਰਾਂਸ ਵਿਚਾਲੇ ਲੜਾਕੂ ਜਹਾਜ਼ ਰਾਫੇਲ ਨੂੰ ਲੈ ਕੇ ਹੋਈ ਡੀਲ 'ਤੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ 'ਤੇ ਝੂਠ ਬੋਲਣ ਦਾ ਦੋਸ਼ ਲਾਇਆ ਹੈ। ਉਨ੍ਹਾਂ ਨੇ ਸ਼ੁੱਕਰਵਾਰ ਨੂੰ ਪ੍ਰੈੱਸ ਕਾਨਫ਼ਰੰਸ ਦੌਰਾਨ ਕਿਹਾ ...

ਪੂਰੀ ਖ਼ਬਰ »

ਸਾਲਾਂ ਤੋਂ ਬੰਦ ਪਏ ਸਕੂਲ ਦੇ ਕਮਰੇ 'ਚ ਮਿਲਿਆ ਅਸਲਾ

ਲਖਨਊ, 12 ਅਕਤੂਬਰ- ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ ਦੇ ਨਰਹੀ 'ਚ ਇਕ ਪ੍ਰਾਇਮਰੀ ਸਕੂਲ ਦੇ ਇਕ ਕਮਰੇ 'ਚ ਰੱਖੇ ਬਕਸੇ 'ਚੋਂ ਗੋਲੀਆਂ, ਕਾਰਤੂਸ ਅਤੇ ਇਕ ਬੰਦੂਕ ਬਰਾਮਦ ਹੋਈ ਹੈ। ਪੁਲਿਸ ਦਾ ਕਹਿਣਾ, ਇਹ ਕਮਰਾ ਪਿਛਲੇ 40 ਸਾਲਾਂ ਤੋਂ ਬੰਦ ਪਿਆ ਹੈ ਅਤੇ ਅੱਜ ਇਸ ਦੀ ਸਫ਼ਾਈ ਕੀਤੀ ...

ਪੂਰੀ ਖ਼ਬਰ »

ਸੰਗਰੂਰ 'ਚ ਡੇਂਗੂ ਦਾ ਕਹਿਰ ਜਾਰੀ, 448 ਮਰੀਜ਼ਾਂ ਦੀ ਹੋਈ ਪੁਸ਼ਟੀ

ਸੰਗਰੂਰ, 12 ਅਕਤੂਬਰ (ਧੀਰਜ ਪਸ਼ੋਰੀਆ)- ਜ਼ਿਲ੍ਹਾ ਸੰਗਰੂਰ 'ਚ ਡੇਂਗੂ ਦਾ ਕਹਿਰ ਜਾਰੀ ਹੈ। ਜ਼ਿਲ੍ਹਾ ਨੋਡਲ ਅਫ਼ਸਰ ਡਾ. ਉਪਾਸਨਾ ਬਿੰਦਰਾ ਨੇ ਦੱਸਿਆ ਕਿ ਜ਼ਿਲ੍ਹੇ ਦੀ ਸਰਕਾਰੀ ਲੈਬੋਰਟਰੀ 'ਚ ਹੁਣ ਤੱਕ 1200 ਦੇ ਕਰੀਬ ਮਰੀਜ਼ ਟੈਸਟ ਲਈ ਆਏ ਹਨ, ਜਿਨ੍ਹਾਂ 'ਚੋਂ 448 ਦੇ ਡੇਂਗੂ ਤੋਂ ...

ਪੂਰੀ ਖ਼ਬਰ »

ਪੰਜਾਬ 'ਚ ਤੰਬਾਕੂ ਉਤਪਾਦਾਂ 'ਤੇ ਲੱਗੀ ਪਾਬੰਦੀ

ਚੰਡੀਗੜ੍ਹ, 12 ਅਕਤੂਬਰ - ਖੁਰਾਕ ਸੁਰੱਖਿਆ ਅਤੇ ਮਾਨਕ (ਸਟੈਂਡਰਡਜ਼) ਨਿਯਮ ਤਹਿਤ ਪੰਜਾਬ ਸਰਕਾਰ ਨੇ ਸੂਬੇ 'ਚ ਤੰਬਾਕੂ ਉਤਪਾਦਾਂ ਦੇ ਉਤਪਾਦਨ, ਭੰਡਾਰਨ ਅਤੇ ਵਿੱਕਰੀ 'ਤੇ ਪਾਬੰਦੀ ਲਗਾ ਦਿੱਤੀ ਹੈ, ਜਿਨ੍ਹਾਂ'ਚ ਤੰਬਾਕੂ, ਗੁਟਖਾ ਅਤੇ ਪਾਨ ਮਸਾਲਾ ਸ਼ਾਮਿਲ ਹਨ। ਇਸ ...

ਪੂਰੀ ਖ਼ਬਰ »

ਸਰਕਾਰੀ ਹੁਕਮਾਂ ਦੇ ਬਾਵਜੂਦ ਮੰਡੀਆਂ 'ਚ ਕੰਪਿਊਟਰ ਰਾਈਜ਼ਡ ਕੰਢੇ ਨਹੀਂ ਵਰਤ ਰਹੇ ਆੜ੍ਹਤੀਏ

ਮਲੌਦ, 12 ਅਕਤੂਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਰਾਜ ਸਰਕਾਰ ਅਤੇ ਪੰਜਾਬ ਮੰਡੀ ਬੋਰਡ ਦੁਆਰਾ ਝੋਨੇ ਦੇ ਚਾਲੂ ਸੀਜ਼ਨ ਦੌਰਾਨ ਕਿਸਾਨਾਂ ਦੀ ਫ਼ਸਲ ਕੰਪਿਊਟਰ ਰਾਈਜ਼ਡ ਭਾਰ ਤੋਲਕ ਕੰਢਿਆਂ ਦੀ ਬਜਾਏ ਹੱਥ ਵਾਲੇ ਕੰਢਿਆਂ ਦੀ ਵਰਤੋਂ ਕਰ ਕੇ ਹੀ ਦਿੱਤੇ ਗਏ ਨਿਰਦੇਸ਼ ਹਵਾਈ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਪਹੁੰਚੇ ਖਹਿਰਾ ਦਾ ਵਿਦਿਆਰਥੀਆਂ ਵਲੋਂ ਵਿਰੋਧ

ਪਟਿਆਲਾ, 12 ਅਕਤੂਬਰ (ਅਮਨਦੀਪ ਸਿੰਘ)- ਪਟਿਆਲਾ ਵਿਖੇ ਅੱਜ ਪੰਜਾਬੀ ਯੂਨੀਵਰਸਿਟੀ 'ਚ ਪਹੁੰਚੇ ਆਮ ਆਦਮੀ ਪਾਰਟੀ ਦੇ ਆਗੂ ਸੁਖਪਾਲ ਸਿੰਘ ਖਹਿਰਾ ਦਾ ਵਿਦਿਆਰਥੀਆਂ ਵਲੋਂ ਵਿਰੋਧ ਕੀਤਾ ਗਿਆ। ਇਸ ਦੌਰਾਨ ਖਹਿਰਾ ਜਦੋਂ ਦੂਜੇ ਗਰੁੱਪ ਡੀ. ਐੱਸ. ਓ. ਨਾਲ ਗੱਲ ਕਰਕੇ ਵਾਪਸ ਜਾਣ ...

ਪੂਰੀ ਖ਼ਬਰ »

ਜਨਤਾ ਨੂੰ ਉਨ੍ਹਾਂ ਦੇ ਪੈਸੇ ਦੇ ਖ਼ਰਚ ਬਾਰੇ ਜਾਣਨ ਦਾ ਪੂਰਾ ਅਧਿਕਾਰ - ਰਾਮ ਨਾਥ ਕੋਵਿੰਦ

ਨਵੀਂ ਦਿੱਲੀ, 12 ਅਕਤੂਬਰ - ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਦੇਸ਼ ਦੀ ਜਨਤਾ ਦੇ ਹੱਕਾਂ ਬਾਰੇ ਵੱਡਾ ਬਿਆਨ ਦਿੰਦਿਆਂ ਕਿਹਾ ਕਿ ਲੋਕਾਂ ਨੂੰ ਇਹ ਜਾਣਨ ਦਾ ਅਧਿਕਾਰ ਹੈ ਕਿ ਉਨ੍ਹਾਂ ਨੂੰ ਕਿਸ ਤਰ੍ਹਾਂ ਸ਼ਾਸਿਤ ਕੀਤਾ ਜਾ ਰਿਹਾ ਹੈ। ਲੋਕਾਂ ਦਾ ਪੈਸਾ ਕਿਸ ਤਰ੍ਹਾਂ ਖ਼ਰਚ ਕੀਤਾ ...

ਪੂਰੀ ਖ਼ਬਰ »

ਬੇਅਦਬੀ ਮਾਮਲਿਆਂ ਤੋਂ ਨਾਰਾਜ਼ ਫੂਲਕਾ ਨੇ ਵਿਧਾਇਕ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ

ਚੰਡੀਗੜ੍ਹ, 12 ਅਕਤੂਬਰ- ਦਾਖਾਂ ਤੋਂ 'ਆਪ' ਵਿਧਾਇਕ ਹਰਵਿੰਦਰ ਸਿੰਘ ਫੂਲਕਾ ਨੇ ਵਿਧਾਇਕ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਆਪਣਾ ਅਸਤੀਫ਼ਾ ਪੰਜਾਬ ਵਿਧਾਨ ਸਭਾ ਦੇ ਸਪੀਕਰ ਨੂੰ ਭੇਜਿਆ ਹੈ। ਬੇਅਦਬੀ ਮਾਮਲਿਆਂ ਤੋਂ ਨਾਰਾਜ਼ਗੀ ਕਾਰਨ ਫੂਲਕਾ ਵਲੋਂ ...

ਪੂਰੀ ਖ਼ਬਰ »

ਜਲੰਧਰ 'ਚ ਫੜੇ ਗਏ ਚਾਰ ਹੋਰ ਕਸ਼ਮੀਰੀ ਵਿਦਿਆਰਥੀ

ਜਲੰਧਰ, 12 ਅਕਤੂਬਰ (ਮੇਜਰ ਸਿੰਘ)- ਜਲੰਧਰ ਦੀ ਵਿਰਦੀ ਕਾਲੋਨੀ 'ਚੋਂ ਪੁਲਿਸ ਨੇ ਅੱਜ ਚਾਰ ਹੋਰ ਕਸ਼ਮੀਰੀ ਵਿਦਿਆਰਥੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਦੁਪਹਿਰ 12 ਵਜੇ ਦੇ ਕਰੀਬ ਡੀ. ਸੀ. ਪੀ. ਗੁਰਮੀਤ ਸਿੰਘ ਦੀ ਅਗਵਾਈ 'ਚ ਪੁਲਿਸ ਪਾਰਟੀ ਨੇ ਇਹ ਵਿਦਿਆਰਥੀ ਇੱਕ ਪੀ. ਜੀ. ਤੋਂ ...

ਪੂਰੀ ਖ਼ਬਰ »

ਜੈਂਟਾ ਹੱਤਿਆ ਮਾਮਲੇ 'ਚ 8 ਦੋਸ਼ੀਆਂ ਨੂੰ ਉਮਰ ਕੈਦ ਦੀ ਸਜ਼ਾ, 1 ਦੋਸ਼ੀ ਭਗੌੜਾ ਕਰਾਰ

ਮੋਹਾਲੀ, 12 ਅਕਤੂਬਰ (ਜਸਬੀਰ ਜੱਸੀ)- ਜੈਂਟਾ ਹੱਤਿਆ ਮਾਮਲੇ 'ਚ 8 ਦੋਸ਼ੀਆਂ ਨੂੰ ਅਦਾਲਤ ਵੱਲੋਂ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ ਅਤੇ ਇਕ ਦੋਸ਼ੀ ਨੂੰ ਭਗੌੜਾ ਕਰਾਰ ਦਿੱਤਾ ਗਿਆ ਹੈ। ਭਗੌੜਾ ਦੋਸ਼ੀ ਲੱਕੀ ਦਿਲਪ੍ਰੀਤ ਬਾਬਾ ਦਾ ਸਾਥੀ ਹੈ। ਜਾਣਕਾਰੀ ਲਈ ਦੱਸ ਦੇਈਏ ਕਿ ਗੁਰਜੰਟ ...

ਪੂਰੀ ਖ਼ਬਰ »

ਪੰਜਾਬ ਪੁਲਿਸ ਨੇ ਆਪਣੀ ਗ੍ਰਿਫ਼ਤ 'ਚ ਲਿਆ ਜਲੰਧਰ ਤੋਂ ਫੜੇ ਤਿੰਨ ਕਸ਼ਮੀਰੀ ਵਿਦਿਆਰਥੀਆਂ ਦਾ ਸਾਥੀ

ਜਲੰਧਰ, 12 ਅਕਤੂਬਰ (ਮੇਜਰ ਸਿੰਘ)- ਜਲੰਧਰ ਤੋਂ ਫੜੇ ਗਏ ਤਿੰਨ ਕਸ਼ਮੀਰੀ ਵਿਦਿਆਰਥੀਆਂ ਕੋਲੋਂ ਪੁੱਛਗਿੱਛ ਦੇ ਆਧਾਰ 'ਤੇ ਬੀਤੇ ਦਿਨ ਜੰਮੂ-ਕਸ਼ਮੀਰ 'ਚੋਂ ਫੜੇ ਉਸ ਦੇ ਸਾਥੀ ਨੂੰ ਪੰਜਾਬ ਪੁਲਿਸ ਦੀ ਟੀਮ ਨੇ ਆਪਣੀ ਗ੍ਰਿਫ਼ਤ 'ਚ ਲੈ ਲਿਆ ਹੈ। ਪੁਲਿਸ ਪਾਰਟੀ ਦੇ ਅੱਜ ਸ਼ਾਮ ਤੱਕ ...

ਪੂਰੀ ਖ਼ਬਰ »

'ਮੀ ਟੂ' : ਦੋਸ਼ਾਂ ਦੀ ਜਾਂਚ ਲਈ ਮਹਿਲਾ ਅਤੇ ਬਾਲ ਵਿਕਾਸ ਮੰਤਰਾਲੇ ਵਲੋਂ ਕਮੇਟੀ ਦੇ ਗਠਨ ਦਾ ਐਲਾਨ

ਨਵੀਂ ਦਿੱਲੀ, 12 ਅਕਤੂਬਰ- ਕੇਂਦਰੀ ਮਹਿਲਾ ਅਤੇ ਬਾਲ ਵਿਕਾਸ ਮੰਤਰੀ ਮੇਨਕਾ ਗਾਂਧੀ ਨੇ ਸ਼ੁੱਕਰਵਾਰ ਨੂੰ 'ਮੀ ਟੂ' ਮੁਹਿੰਮ ਨੂੰ ਲੈ ਕੇ ਵੱਡਾ ਫ਼ੈਸਲਾ ਲਿਆ ਹੈ। ਉਨ੍ਹਾਂ ਕਿਹਾ ਕਿ ਸੇਵਾ ਮੁਕਤ ਜੱਜਾਂ ਦੀ ਇੱਕ ਚਾਰ ਮੈਂਬਰੀ ਕਮੇਟੀ ਬਣਾਈ ਜਾਵੇਗੀ, ਜਿਹੜੀ 'ਮੀ ਟੂ' ਦੇ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਮੋਦੀ ਨੇ ਲਾਂਚ ਕੀਤੀ ਐਨ.ਐਚ.ਆਰ.ਸੀ ਦੀ ਨਵੀਂ ਵੈੱਬਸਾਈਟ

ਨਵੀਂ ਦਿੱਲੀ, 12 ਅਕਤੂਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ (ਐਨ.ਐਚ.ਆਰ.ਸੀ) ਦੇ ਸਿਲਵਰ ਜੁਬਲੀ ਸਮਾਰੋਹ ਦੇ ਮੌਕੇ ਨਵੀਂ ਦਿੱਲੀ 'ਚ ਸਥਿਤ ਵਿਗਿਆਨ ਭਵਨ 'ਚ ਆਯੋਜਿਤ ਇਕ ਪ੍ਰੋਗਰਾਮ ਦੌਰਾਨ ਇਕ ਡਾਕ ਟਿਕਟ ਅਤੇ ਸਪੈਸ਼ਲ ਕਵਰ ਜਾਰੀ ਕੀਤਾ। ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਨੇ ਬਦਲਿਆ ਲੜਕੀਆਂ ਦੇ ਹੋਸਟਲ ਬੰਦ ਹੋਣ ਦਾ ਸਮਾਂ

ਪਟਿਆਲਾ, 12 ਅਕਤੂਬਰ (ਅਮਨਦੀਪ ਸਿੰਘ) - ਪੰਜਾਬੀ ਯੂਨੀਵਰਸਿਟੀ, ਪਟਿਆਲਾ ਪ੍ਰਸ਼ਾਸਨ ਨੇ ਭਰਪੂਰ ਵਿਚਾਰ ਵਟਾਂਦਰੇ ਉਪਰੰਤ ਲੜਕੀਆਂ ਦੇ ਹੋਸਟਲ ਬੰਦ ਹੋਣ ਦਾ ਸਮਾਂ ਸ਼ਾਮ ਦੇ 8 ਵਜੇ ਤੋਂ ਵਧਾ ਕੇ 9 ਵਜੇ ਕਰਨ ਦਾ ਫ਼ੈਸਲਾ ਕੀਤਾ ਹੈ। ਹੋਸਟਲ ਵਿਚ ਰਹਿਣ ਵਾਲੀਆਂ ਜਿਹੜੀਆਂ ...

ਪੂਰੀ ਖ਼ਬਰ »

2019 ਤੋਂ ਪਹਿਲਾਂ ਸ਼ੁਰੂ ਹੋਵੇ ਰਾਮ ਮੰਦਰ ਦਾ ਨਿਰਮਾਣ - ਸ਼ਿਵ ਸੈਨਾ

ਨਵੀਂ ਦਿੱਲੀ, 12 ਅਕਤੂਬਰ - ਸ਼ਿਵ ਸੈਨਾ ਦੇ ਨੇਤਾ ਸੰਜੇ ਰਾਊਤ ਨੇ ਕਿਹਾ ਕਿ ਸਾਲ 2019 ਤੋਂ ਪਹਿਲਾਂ ਰਾਮ ਮੰਦਰ ਦਾ ਮੁੱਦਾ ਹੱਲ ਹੋ ਜਾਣਾ ਚਾਹੀਦਾ ਹੈ ਅਤੇ ਉਸਾਰੀ ਦਾ ਕੰਮ ਸ਼ੁਰੂ ਹੋ ਜਾਣਾ ਚਾਹੀਦਾ ਹੈ। ਅੱਜ ਭਾਜਪਾ ਕੇਂਦਰ ਅਤੇ ਸੂਬੇ ਦੋਵੇਂ ਥਾਂ ਸਤਾ 'ਚ ਹਨ। ਰਾਮ ਮੰਦਰ ਦੇ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਰਾਣਾ ਸੋਢੀ 14 ਅਕਤੂਬਰ ਨੂੰ 'ਗਲੋਬਲ ਕਬੱਡੀ ਲੀਗ' ਦਾ ਕਰਨਗੇ ਉਦਘਾਟਨ - ਡੀ.ਸੀ.

ਜਲੰਧਰ, 12 ਅਕਤੂਬਰ (ਚੰਨ ਦੀਪ ਭੱਲਾ)- ਡਿਪਟੀ ਕਮਿਸ਼ਨ ਜਲੰਧਰ ਵਰਿੰਦਰ ਕੁਮਾਰ ਸ਼ਰਮਾ ਨੇ ਦੱਸਿਆ ਕਿ ਖੇਡ ਮੰਤਰੀ ਪੰਜਾਬ ਰਾਣਾ ਗੁਰਮੀਤ ਸਿੰਘ ਸੋਢੀ 14 ਅਕਤੂਬਰ ਨੂੰ ਪੰਜਾਬ ਸਰਕਾਰ ਦੇ 'ਤੰਦਰੁਸਤ ਪੰਜਾਬ' ਮਿਸ਼ਨ ਤਹਿਤ ਕਰਵਾਈ ਜਾ ਰਹੀ'ਗਲੋਬਲ ਕਬੱਡੀ ਲੀਗ ਦਾ ਉਦਘਾਟਨ ...

ਪੂਰੀ ਖ਼ਬਰ »

ਸਿੱਕਮ ਹਾਈਕੋਰਟ ਦੇ ਅਗਲੇ ਮੁੱਖ ਜੱਜ ਹੋ ਸਕਦੇ ਹਨ ਜਸਟਿਸ ਵਿਜੇ ਕੁਮਾਰ ਬਿਸਟ

ਨਵੀਂ ਦਿੱਲੀ, 12 ਅਕਤੂਬਰ - ਸੁਪਰੀਮ ਕੋਰਟ ਨੇ ਕਾਲੇਜੀਅਮ ਦੇ ਸਿੱਕਮ ਹਾਈ ਕੋਰਟ ਦੇ ਅਗਲੇ ਚੀਫ਼ ਜਸਟਿਸ ਦੀ ਨਿਯੁਕਤੀ ਲਈ ਉੱਤਰਾਖੰਡ ਹਾਈ ਕੋਰਟ ਦੇ ਸੀਨੀਅਰ ਜੱਜ ਜਸਟਿਸ ਵਿਜੇ ਕੁਮਾਰ ਬਿਸਟ ਦੇ ਨਾਂਅ ਦੀ ਸਿਫ਼ਾਰਿਸ਼ ਕੀਤੀ ਹੈ। ਇਸ ਦੇ ਨਾਲ ਹੀ ਗੁਹਾਟੀ ਹਾਈ ਕੋਰਟ ਦੇ ਲਈ ...

ਪੂਰੀ ਖ਼ਬਰ »

ਯੁਗਾਂਡਾ 'ਚ ਜ਼ਮੀਨ ਖਿਸਕਣ ਕਾਰਨ 34 ਲੋਕਾਂ ਦੀ ਮੌਤ

ਕੰਪਾਲਾ, 12 ਅਕਤੂਬਰ- ਪੂਰਬੀ ਅਫ਼ਰੀਕੀ ਦੇਸ਼ ਯੁਗਾਂਡਾ 'ਚ ਭਾਰੀ ਮੀਂਹ ਤੋਂ ਬਾਅਦ ਜ਼ਮੀਨ ਖਿਸਕਣ ਕਾਰਨ 34 ਲੋਕਾਂ ਦੀ ਮੌਤ ਹੋ ਗਈ ਹੈ। ਭਾਰੀ ਮੀਂਹ ਤੋਂ ਬਾਅਦ ਵੀਰਵਾਰ ਨੂੰ ਯੁਗਾਂਡਾ 'ਚ ਭਾਰੀ ਤਬਾਹੀ ਹੋਈ। ਇੱਥੋਂ ਦੀ ਇੱਕ ਨਦੀ 'ਚ ਪਾਣੀ ਦਾ ਪੱਧਰ ਵਧਣ ਕਾਰਨ ਬੁੱਡਾ ...

ਪੂਰੀ ਖ਼ਬਰ »

ਪੈਰਾ ਏਸ਼ੀਅਨ ਖੇਡਾਂ ਦੇ ਗੋਲਾ ਸੁੱਟਣ ਮੁਕਾਬਲੇ 'ਚ ਮੁਹੰਮਦ ਯਾਸਿਰ ਨੇ ਜਿੱਤਿਆ ਕਾਂਸੀ ਦਾ ਤਗਮਾ

ਪਟਿਆਲਾ, 12 ਅਕਤੂਬਰ (ਚਹਿਲ)- ਜਕਾਰਤਾ 'ਚ ਚੱਲ ਰਹੀਆਂ ਪੈਰਾ ਏਸ਼ੀਅਨ ਖੇਡਾਂ ਦੇ ਗੋਲਾ ਸੁੱਟਣ ਮੁਕਾਬਲੇ 'ਚ ਪੰਜਾਬੀ ਪੁੱਤਰ ਮੁਹੰਮਦ ਯਾਸਿਰ ਉਰਫ਼ ਜੱਸੀ ਨੇ ਗੋਲਾ ਸੁੱਟਣ 'ਚ ਕਾਂਸੀ ਦਾ ਤਗਮਾ ਜਿੱਤਣ ਦਾ ਮਾਣ ਪ੍ਰਾਪਤ ਕੀਤਾ ਹੈ। ਖੇਡ ਵਿਭਾਗ ਪੰਜਾਬ ਦੇ ਕੋਚ ...

ਪੂਰੀ ਖ਼ਬਰ »

ਭਾਰਤ ਨੂੰ ਮਿਲੀ ਸੰਯੁਕਤ ਰਾਸ਼ਟਰ ਮਨੁੱਖੀ ਅਧਿਕਾਰ ਪ੍ਰੀਸ਼ਦ 'ਚ ਜਗ੍ਹਾ

ਨਵੀਂ ਦਿੱਲੀ ,12 ਅਕਤੂਬਰ -ਭਾਰਤ ਨੂੰ ਸੰਯੁਕਤ ਰਾਸ਼ਟਰ ਮਨੁੱਖੀ ਅਧਿਕਾਰ 'ਚ ਜਗ੍ਹਾ ਮਿਲੀ ਹੈ। ਇਸ ਦੌਰ 'ਚ ਸ਼ਾਮਿਲ ਸਾਰੇ ਦੇਸ਼ਾਂ ਤੋਂ ਵੱਧ ਵੋਟ ਮਿਲੇ ...

ਪੂਰੀ ਖ਼ਬਰ »

ਅੱਤਵਾਦੀ ਨੇ ਨਾਗਰਿਕ ਦੀ ਕੀਤੀ ਹੱਤਿਆ

ਸ੍ਰੀਨਗਰ, 11 ਅਕਤੂਬਰ - ਜੰਮੂ-ਕਸ਼ਮੀਰ ਦੇ ਸ਼ੋਪੀਆ ਵਿਖੇ ਅੱਤਵਾਦੀ ਨੇ ਇੱਕ ਨਾਗਰਿਕ ਦੀ ਹੱਤਿਆ ਕਰ ਦਿੱਤੀ। ਇਸ ਦਾ ਪਤਾ ਚੱਲਦਿਆਂ ਹੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ...

ਪੂਰੀ ਖ਼ਬਰ »

Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX