ਤਾਜਾ ਖ਼ਬਰਾਂ


ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ 'ਚ ਭਾਜਪਾ ਦੀ ਸੰਸਦੀ ਦਲ ਦੀ ਬੈਠਕ ਸ਼ੁਰੂ
. . .  13 minutes ago
ਨਵੀਂ ਦਿੱਲੀ, 13 ਦਸੰਬਰ - ਸੰਸਦ ਲਾਇਬ੍ਰੇਰੀ ਭਵਨ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ 'ਚ ਭਾਜਪਾ ਦੀ ਸੰਸਦੀ ਦਲ ਦੀ ਬੈਠਕ ਸ਼ੁਰੂ ਹੋ ਗਈ ਹੈ। ਬੈਠਕ 'ਚ ਪਾਰਟੀ ਦੇ ਕੌਮੀ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਅਮਿਤ ਸ਼ਾਹ, ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ, ਪ੍ਰਕਾਸ਼.....
ਸਟੀਲ ਕੰਪਨੀ 'ਚ ਹੋਇਆ ਧਮਾਕਾ, 3 ਮਜ਼ਦੂਰਾਂ ਦੀ ਮੌਤ
. . .  26 minutes ago
ਨਵੀਂ ਦਿੱਲੀ, 13 ਦਸੰਬਰ- ਕੇਂਦਰ ਸ਼ਾਸਿਤ ਪ੍ਰਦੇਸ਼ ਦਾਦਰਾ ਅਤੇ ਨਗਰ ਹਵੇਲੀ ਦੀ ਰਾਜਧਾਨੀ ਸਿਲਵਾਸਾ ਦੇ ਨਰੋਲੀ ਪਿੰਡ 'ਚ ਕ੍ਰਿਸ਼ਨਾ ਸਟੀਲ ਕੰਪਨੀ ਦੇ ਬਾਇਲਰ 'ਚ ਧਮਾਕੇ ਕਾਰਨ ਤਿੰਨ ਮਜ਼ਦੂਰਾਂ ਦੀ ਮੌਤ ਹੋ ਗਈ ਹੈ ਅਤੇ ਘੱਟੋ-ਘੱਟ ਦੋ ਮਜ਼ਦੂਰ ਜ਼ਖਮੀ ਹੋ ਗਏ ਹਨ....
ਮੁੱਠਭੇੜ ਵਿਚ ਦੋ ਅੱਤਵਾਦੀ ਢੇਰ
. . .  about 1 hour ago
ਸ੍ਰੀਨਗਰ, 13 ਦਸੰਬਰ - ਜੰਮੂ ਕਸ਼ਮੀਰ ਸਥਿਤ ਸੋਪੋਰ ਦੇ ਬਾਰਾਤਕਲਾਨ ਤੇ ਗੁੰਡ ਮੁਹੱਲਾ 'ਚ ਲੰਘੇ ਦਿਨ ਤੋਂ ਅੱਤਵਾਦੀਆਂ ਤੇ ਸੁਰੱਖਿਆ ਬਲਾਂ ਵਿਚਕਾਰ ਹੋ ਰਹੀ ਮੁੱਠਭੇੜ ਵਿਚ ਦੋ ਅੱਤਵਾਦੀ ਮਾਰੇ ਗਏ ਤੇ ਅਪਰੇਸ਼ਨ ਅਜੇ ਵੀ ਜਾਰੀ...
ਅੱਜ ਸ਼ੁਰੂ ਹੋ ਰਹੇ ਸੈਸ਼ਨ ਦੌਰਾਨ ਨੌਜਵਾਨਾਂ ਦੇ ਰੁਜ਼ਗਾਰ ਦੇ ਮੁੱਦੇ ਨੂੰ ਪ੍ਰਮੁੱਖਤਾ ਨਾਲ ਚੁੱਕਿਆ ਜਾਵੇਗਾ - ਚੀਮਾ
. . .  about 1 hour ago
ਸੰਗਰੂਰ, 13 ਦਸੰਬਰ (ਧੀਰਜ ਪਸ਼ੌਰੀਆ) - ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਕਿਹਾ ਹੈ ਕਿ ਅੱਜ ਸ਼ੁਰੂ ਹੋ ਰਹੇ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਨੌਜਵਾਨਾਂ ਦੇ ਰੁਜ਼ਗਾਰ ਦੇ ਮੁੱਦੇ ਨੂੰ ਪ੍ਰਮੁੱਖਤਾ ਨਾਲ ਚੁੱਕਿਆ ਜਾਵੇਗਾ। ਉਨ੍ਹਾਂ ਕਿਹਾ ਕਿ ਕੈਪਟਨ...
ਈਸ਼ਾ ਅੰਬਾਨੀ ਤੇ ਅਨੰਦ ਪੀਰਾਮਲ ਦੇ ਵਿਆਹ 'ਚ ਸ਼ਾਮਲ ਹੋਏ ਸਿਤਾਰੇ, ਖਿਡਾਰੀ ਤੇ ਸਿਆਸਤਦਾਨ, ਦੇਖੋ ਤਸਵੀਰਾਂ
. . .  about 1 hour ago
ਅੰਮ੍ਰਿਤਸਰ, 13 ਦਸੰਬਰ ਨੂੰ(ਸੁਰਿੰਦਰਪਾਲ ਸਿੰਘ ਵਰਪਾਲ) - ਮੁੰਬਈ 'ਚ ਬੀਤੇ ਦਿਨ ਈਸ਼ਾ ਅੰਬਾਨੀ ਤੇ ਅਨੰਦ ਪੀਰਾਮਲ ਦੇ ਵਿਆਹ ਸਮਾਗਮ 'ਚ ਦੇਸ਼ ਦੀਆਂ ਉੱਘੀਆਂ ਹਸਤੀਆਂ ਸ਼ਾਮਲ ਹੋਈਆਂ। ਜਿਨ੍ਹਾਂ ਵਿਚ ਅਮਿਤਾਭ ਬਚਨ, ਰਜਨੀ ਕਾਂਤ, ਰਿਤਿਕ ਰੌਸ਼ਨ, ਕਰੀਨਾ ਕਪੂਰ, ਕ੍ਰਿਸ਼ਮਾ...
ਗਹਿਲੋਤ ਤੇ ਪਾਈਲਟ ਦਿੱਲੀ ਲਈ ਰਵਾਨਾ
. . .  about 2 hours ago
ਨਵੀਂ ਦਿੱਲੀ, 13 ਦਸੰਬਰ - ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਅੱਜ ਛੱਤੀਸਗੜ੍ਹ, ਰਾਜਸਥਾਨ ਤੇ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀਆਂ ਦੇ ਨਾਮਾਂ ਦਾ ਐਲਾਨ ਕਰਨਗੇ। ਸਚਿਨ ਪਾਈਲਟ ਤੇ ਅਸ਼ੋਕ ਗਹਿਲੋਤ ਤੇ ਹੋਰ ਨੇਤਾ ਅੱਜ ਰਾਹੁਲ ਗਾਂਧੀ ਨਾਲ ਮੁਲਾਕਾਤ ਕਰਨਗੇ। ਜਿਸ ਲਈ ਇਹ ਸਚਿਨ...
ਕਪਿਲ ਦੇ ਵਿਆਹ 'ਚ ਉੱਘੇ ਕਲਾਕਾਰਾਂ ਨੇ ਬੰਨ੍ਹਿਆ ਰੰਗ, ਦੇਖੋ ਤਸਵੀਰਾਂ
. . .  about 2 hours ago
ਜਲੰਧਰ/ਅਜਨਾਲਾ, 13 ਦਸੰਬਰ (ਗੁਰਪ੍ਰੀਤ ਸਿੰਘ ਅਜਨਾਲਾ, ਚਿਰਾਗ ਸ਼ਰਮਾ) - ਉੱਘੇ ਕਮੇਡੀ ਕਲਾਕਾਰ ਕਪਿਲ ਸ਼ਰਮਾ ਦੇ ਵਿਆਹ ਸਮਾਗਮ 'ਚ ਪੰਜਾਬ ਦੇ ਉਘੇ ਕਲਾਕਾਰਾਂ ਨੇ ਹਾਜ਼ਰੀ ਲਗਵਾਈ। ਜਿਨ੍ਹਾਂ ਵਿਚ ਗੁਰਦਾਸ ਮਾਨ, ਸਰਦੂਲ ਸਿਕੰਦਰ, ਜਸਬੀਰ ਜੱਸੀ, ਲਖਵਿੰਦਰ ਵਡਾਲੀ...
ਅੱਜ ਦਾ ਵਿਚਾਰ
. . .  about 2 hours ago
ਕਪਿਲ ਦੇ ਵਿਆਹ 'ਚ ਪੁੱਜੇ ਨਿਰਦੇਸ਼ਕ ਅੱਬਾਸ ਮਸਤਾਨ
. . .  1 day ago
ਜਲੰਧਰ : ਕਪਿਲ ਦੇ ਵਿਆਹ 'ਚ ਨਵਜੋਤ ਸਿੰਘ ਸਿੱਧੂ ਵੀ ਪੁੱਜੇ
. . .  1 day ago
ਮੁੰਬਈ : ਈਸ਼ਾ ਅੰਬਾਨੀ ਤੇ ਆਨੰਦ ਪੀਰਮਲ ਦੇ ਵਿਆਹ ਦੀਆਂ ਤਸਵੀਰਾਂ
. . .  1 day ago
ਮੁੰਬਈ : ਈਸ਼ਾ ਅੰਬਾਨੀ ਤੇ ਆਨੰਦ ਪੀਰਮਲ ਦੀ ਸ਼ਾਦੀ 'ਚ ਪੁੱਜੀ ਪੱਛਮੀ ਬੰਗਾਲ ਦੀ ਸੀ ਐਮ ਮਮਤਾ ਬੈਨਰਜੀ
. . .  1 day ago
ਮੁੰਬਈ : ਈਸ਼ਾ ਅੰਬਾਨੀ ਤੇ ਆਨੰਦ ਪੀਰਮਲ ਦੀ ਸ਼ਾਦੀ 'ਚ ਪੁੱਜੇ ਗ੍ਰਹਿ ਮੰਤਰੀ ਰਾਜਨਾਥ ਸਿੰਘ
. . .  1 day ago
ਹਾਕੀ ਵਿਸ਼ਵ ਕੱਪ ਦੇ ਕੁਆਰਟ ਫਾਈਨਲ 'ਚ ਇੰਗਲੈਂਡ ਨੇ ਅਰਜਨਟੀਨਾ ਅਤੇ ਆਸਟ੍ਰੇਲੀਆ ਨੇ ਫਰਾਂਸ ਨੂੰ ਹਰਾਇਆ
. . .  1 day ago
ਗੰਨੇ ਦੇ ਖੇਤ 'ਚੋਂ ਮਿਲੀ ਮਾਂ ਅਤੇ ਬੱਚੀ ਦੀ ਲਾਸ਼
. . .  1 day ago
ਆਦਮਪੁਰ, 12 ਦਸੰਬਰ - ਨਾਲ ਲੱਗਦੇ ਪਿੰਡ ਸ਼ਾਹਪੁਰ ਨੇੜੇ ਗੰਨੇ ਦੇ ਖੇਤ 'ਚੋਂ ਮਾਂ ਅਤੇ ਉਸ ਦੀ 2 ਕੁ ਸਾਲਾਂ ਬੱਚੀ ਦੀ ਸ਼ੱਕੀ ਹਾਲਾਤਾਂ 'ਚ ਲਾਸ਼ ਮਿਲੀ ਹੈ। ਇਸ ਦਾ ਪਤਾ ਚੱਲਦਿਆ...
ਕਪਿਲ ਸ਼ਰਮਾ ਬਰਾਤ ਲੈ ਕੇ ਪਹੁੰਚੇ ਕਲੱਬ ਕਬਾਨਾ
. . .  1 day ago
ਈਸ਼ਾ ਅੰਬਾਨੀ-ਆਨੰਦ ਪੀਰਾਮਲ ਦੇ ਵਿਆਹ 'ਚ ਪਹੁੰਚੀਆਂ ਕਈ ਪ੍ਰਮੁੱਖ ਹਸਤੀਆਂ
. . .  1 day ago
ਦਿੱਲੀ : ਫ਼ਰਨੀਚਰ ਬਾਜ਼ਾਰ ਨੂੰ ਲੱਗੀ ਅੱਗ ਉੱਪਰ ਪਾਇਆ ਗਿਆ ਕਾਬੂ
. . .  1 day ago
ਈਸ਼ਾ ਅੰਬਾਨੀ-ਆਨੰਦ ਪੀਰਾਮਲ ਦੇ ਵਿਆਹ 'ਚ ਪਹੁੰਚੇ ਪ੍ਰਣਬ ਮੁਖਰਜੀ
. . .  1 day ago
ਭੋਪਾਲ : ਵਿਧਾਇਕਾਂ ਦੀ ਮੀਟਿੰਗ 'ਚ ਇੱਕ ਲਾਈਨ ਦਾ ਪ੍ਰਸਤਾਵ ਪਾਸ
. . .  1 day ago
ਪੰਥਕ ਆਗੂਆਂ 'ਚ ਕੋਈ ਦਰਾੜ ਨਹੀਂ, 20 ਦਸੰਬਰ ਨੂੰ ਹੋਵੇਗਾ ਅਗਲੇ ਸੰਘਰਸ਼ ਦਾ ਐਲਾਨ - ਭਾਈ ਮੰਡ
. . .  1 day ago
ਸਿਮੋਨਾ ਚੱਕਰਵਰਤੀ ਅਤੇ ਕ੍ਰਿਸ਼ਨਾ ਅਭਿਸ਼ੇਕ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
. . .  1 day ago
ਸਿੱਧੂ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਕਾਲੇ ਤਿੱਤਰ ਦਾ ਦਿੱਤਾ ਤੋਹਫ਼ਾ
. . .  1 day ago
ਦਿੱਲੀ ਦੇ ਫ਼ਰਨੀਚਰ ਬਾਜ਼ਾਰ 'ਚ ਲੱਗੀ ਅੱਗ
. . .  1 day ago
ਸ਼ਕਤੀਕਾਂਤਾ ਦਾਸ ਨੇ ਰਿਜ਼ਰਵ ਬੈਂਕ ਦੇ ਗਵਰਨਰ ਵਜੋਂ ਸੰਭਾਲਿਆ ਕਾਰਜਭਾਰ
. . .  1 day ago
ਮੱਧ ਪ੍ਰੇਦਸ਼ 'ਚ ਮੁੱਖ ਮੰਤਰੀ ਬਣ ਕੇ ਨਹੀਂ ਸਗੋਂ ਪਰਿਵਾਰ ਦਾ ਮੈਂਬਰ ਬਣ ਕੇ ਚਲਾਈ ਸਰਕਾਰ - ਸ਼ਿਵਰਾਜ
. . .  1 day ago
ਭਾਰਤ ਨੇ ਪਾਕਿਸਤਾਨ ਨੂੰ ਮਕਬੂਜ਼ਾ ਕਸ਼ਮੀਰ ਵਾਪਸ ਕਰਨ ਲਈ ਕਿਹਾ
. . .  1 day ago
ਵਿਆਹ ਤੋਂ ਪਹਿਲਾਂ ਖ਼ੂਬਸੂਰਤ ਅੰਦਾਜ਼ 'ਚ ਨਜ਼ਰ ਆਈ ਗਿੰਨੀ ਚਤਰਥ
. . .  1 day ago
ਮੁੰਬਈ 'ਚ ਇੱਕ ਇਮਾਰਤ ਨੂੰ ਲੱਗੀ ਭਿਆਨਕ ਅੱਗ
. . .  1 day ago
ਅੱਜ ਵਿਆਹ ਦੇ ਬੰਧਨ 'ਚ ਬੱਝਣਗੇ ਕਪਿਲ, ਅੰਮ੍ਰਿਤਸਰ ਤੋਂ ਜਲੰਧਰ ਗਿੰਨੀ ਨੂੰ ਆਉਣਗੇ ਵਿਆਹੁਣ
. . .  1 day ago
ਸੁਪਰੀਮ ਕੋਰਟ ਨੇ ਵਧਾਇਆ ਪੰਜਾਬ ਦੇ ਡੀ. ਜੀ. ਪੀ. ਦਾ ਕਾਰਜਕਾਲ
. . .  1 day ago
ਕਰਜ਼ੇ ਦੀ ਪਰੇਸ਼ਾਨੀ ਦੇ ਚੱਲਦਿਆਂ ਇੱਕ ਹੋਰ ਕਿਸਾਨ ਨੇ ਕੀਤੀ ਖ਼ੁਦਕੁਸ਼ੀ
. . .  1 day ago
ਸ਼੍ਰੋਮਣੀ ਕਮੇਟੀ ਅਤੇ ਅਕਾਲੀ ਦਲ ਵਿਚਾਲੇ ਹੈ ਗਠਜੋੜ- ਪ੍ਰਕਾਸ਼ ਸਿੰਘ ਬਾਦਲ
. . .  1 day ago
ਅੰਮ੍ਰਿਤਸਰ ਦੇ ਇੱਕ ਹੋਰ ਪਿੰਡ 'ਚ ਸਰਬ ਸੰਮਤੀ ਨਾਲ ਹੋਈ ਸਰਪੰਚ ਦੀ ਚੋਣ
. . .  1 day ago
ਰਿਜ਼ਰਵ ਬੈਂਕ ਦੇ ਗਵਰਨਰ ਦੀ ਨਿਯੁਕਤੀ 'ਤੇ ਸਵਾਮੀ ਨੇ ਚੁੱਕੇ ਸਵਾਲ, ਮੋਦੀ ਨੂੰ ਲਿਖੀ ਚਿੱਠੀ
. . .  1 day ago
ਐਕਸਾਈਜ਼ ਵਿਭਾਗ ਵਲੋਂ ਗੁਰਦਾਸਪੁਰ 'ਚ ਵੱਡੀ ਮਾਤਰਾ 'ਚ ਨਾਜਾਇਜ਼ ਸ਼ਰਾਬ ਬਰਾਮਦ
. . .  1 day ago
ਮੱਧ ਪ੍ਰਦੇਸ਼ 'ਚ ਕਾਂਗਰਸ ਨੇ ਰਾਜਪਾਲ ਕੋਲ ਸਰਕਾਰ ਬਣਾਉਣ ਦਾ ਪੇਸ਼ ਕੀਤਾ ਦਾਅਵਾ
. . .  1 day ago
ਸ਼ਿਵਰਾਜ ਚੌਹਾਨ ਨੇ ਰਾਜਪਾਲ ਨੂੰ ਸੌਂਪਿਆ ਅਸਤੀਫ਼ਾ
. . .  1 day ago
ਮੱਧ ਪ੍ਰਦੇਸ਼ 'ਚ ਸਰਕਾਰ ਦੇ ਗਠਨ ਲਈ ਸਮਾਜਵਾਦੀ ਪਾਰਟੀ ਨੇ ਵੀ ਕੀਤਾ ਕਾਂਗਰਸ ਨੂੰ ਸਮਰਥਨ ਦੇਣ ਦਾ ਐਲਾਨ
. . .  1 day ago
ਰਾਜਸਥਾਨ : ਵਿਧਾਇਕਾਂ ਅਤੇ ਰਾਹੁਲ ਵਲੋਂ ਲਿਆ ਜਾਵੇਗਾ ਮੁੱਖ ਮੰਤਰੀ ਦੇ ਨਾਂ ਦਾ ਫ਼ੈਸਲਾ- ਪਾਇਲਟ
. . .  1 day ago
ਮੱਧ ਪ੍ਰਦੇਸ਼ : ਅੱਜ ਰਾਜਪਾਲ ਨਾਲ ਮੁਲਾਕਾਤ ਕਰੇਗਾ ਕਾਂਗਰਸ ਦਾ ਵਫ਼ਦ
. . .  about 1 hour ago
ਈ. ਡੀ. ਦੀ ਛਾਪੇਮਾਰੀ 'ਤੇ ਬੋਲੇ ਵਾਡਰਾ- ਮੈਂ ਕੋਈ ਦੇਸ਼ ਛੱਡ ਕੇ ਨਹੀਂ ਭੱਜ ਰਿਹਾ ਹਾਂ
. . .  about 1 hour ago
ਮਾਇਆਵਤੀ ਦਾ ਐਲਾਨ- ਮੱਧ ਪ੍ਰਦੇਸ਼ 'ਚ ਕਾਂਗਰਸ ਨੂੰ ਸਮਰਥਨ ਦੇਵੇਗੀ ਬਸਪਾ
. . .  about 1 hour ago
ਅੱਜ ਸੰਗਰੂਰ ਜ਼ਿਲ੍ਹੇ 'ਚ ਦਾਖ਼ਲ ਹੋਵੇਗਾ ਇਨਸਾਫ਼ ਮਾਰਚ
. . .  11 minutes ago
ਸ਼ਕਤੀਕਾਂਤਾ ਅੱਜ ਸੰਭਾਲਣਗੇ ਰਿਜ਼ਰਵ ਬੈਂਕ ਦੇ ਗਵਰਨਰ ਵਜੋਂ ਕਾਰਜਭਾਰ
. . .  about 1 hour ago
'ਆਪ' ਯੂਥ ਵਰਕਰ ਅੱਜ ਕਰਨਗੇ ਕੈਪਟਨ ਦੇ ਮਹਿਲ ਦਾ ਘਿਰਾਓ
. . .  about 1 hour ago
ਫਰਾਂਸ 'ਚ ਗੋਲੀਬਾਰੀ ਦੌਰਾਨ ਦੋ ਦੀ ਮੌਤ, 11 ਹੋਰ ਜ਼ਖ਼ਮੀ
. . .  about 1 hour ago
ਤੇਲੰਗਾਨਾ : ਵੀਰਵਾਰ ਨੂੰ ਮੁੱਖ ਮੰਤਰੀ ਦੇ ਅਹੁਦੇ ਦੀ ਸਹੁੰ ਚੁੱਕ ਸਕਦੇ ਹਨ ਕੇ. ਸੀ. ਰਾਓ.
. . .  about 1 hour ago
ਮੱਧ ਪ੍ਰਦੇਸ਼ 'ਚ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਦਾ ਹੋਇਆ ਐਲਾਨ
. . .  1 day ago
ਅੱਜ ਦਾ ਵਿਚਾਰ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 26 ਅੱਸੂ ਸੰਮਤ 550
ਿਵਚਾਰ ਪ੍ਰਵਾਹ: ਲੋਕਤੰਤਰ ਵਿਚ ਫ਼ਰਜ਼ਾਂ ਦੀ ਪਾਲਣਾ ਜ਼ਿਆਦਾ ਜ਼ਰੂਰੀ ਹੈ। -ਅਚਾਰੀਆ ਨਰਿੰਦਰ ਦੇਵ

ਰਾਸ਼ਟਰੀ-ਅੰਤਰਰਾਸ਼ਟਰੀ

ਉਂਟਾਰੀਓ 'ਚ ਸਿੱਖਾਂ ਨੂੰ ਹੈਲਮਟ ਪਾਉਣ ਤੋਂ ਮਿਲੀ ਛੋਟ

ਟੋਰਾਂਟੋ, 11 ਅਕਤੂਬਰ (ਸਤਪਾਲ ਸਿੰਘ ਜੌਹਲ)-ਕੈਨੇਡਾ 'ਚ ਸਿੱਖਾਂ ਦੇ ਚਹੇਤੇ ਪ੍ਰਾਂਤ ਉਂਟਾਰੀਓ 'ਚ ਮੋਟਰਸਾਈਕਲ ਚਲਾਉਣ ਵਾਸਤੇ ਹੈਲਮਟ ਤੋਂ ਛੋਟ ਦੀ ਮੰਗ ਸਰਕਾਰ ਵਲੋਂ ਮੰਨ ਲਈ ਗਈ ਹੈ | ਮੁੱਖ ਮੰਤਰੀ ਡਗ ਫੋਰਡ ਨੇ ਬੀਤੇ ਕੱਲ੍ਹ ਦੱਸਿਆ ਕਿ ਸਿੱਖਾਂ ਨੂੰ ਹੈਲਮਟ ਤੋਂ ਛੋਟ ਦੇਣ ਦਾ ਜੋ ਵਾਅਦਾ ਕੀਤਾ ਸੀ, ਉਸ ਨੂੰ ਪੂਰਾ ਕਰਨ ਲਈ ਕਦਮ ਉਠਾਏ ਗਏ ਹਨ ਅਤੇ ਹਾਈਵੇ ਟ੍ਰੈਫਿਕ ਐਕਟ 'ਚ ਸੋਧ ਕਰਨਾ ਮੰਨ ਲਿਆ ਗਿਆ ਹੈ | 18 ਅਕਤੂਬਰ ਤੱਕ ਸਾਰੀਆਂ ਕਾਨੂੰਨੀ ਕਾਰਵਾਈਆਂ ਮੁਕੰਮਲ ਹੋਣ ਤੋਂ ਬਾਅਦ ਸਿੱਖ ਦਸਤਾਰ ਸਜਾ ਕੇ ਮੋਟਰਸਾਈਕਲ ਅਤੇ ਈ-ਬਾਈਕ ਚਲਾ ਸਕਣਗੇ | ਬਰੈਂਪਟਨ 'ਚ ਈ-ਬਾਈਕ ਚਲਾਉਣ ਵਾਲੇ ਸਿੱਖ ਬਜ਼ੁਰਗਾਂ ਦੇ ਪੁਲਿਸ ਵਲੋਂ ਚਲਾਨ ਕਰਨ ਦੀਆਂ ਖ਼ਬਰਾਂ ਚਰਚਾ 'ਚ ਸਨ | ਫੋਰਡ ਸਰਕਾਰ ਦੇ ਪਹਿਲੇ 100 ਦਿਨਾਂ 'ਚ ਸਿੱਖਾਂ ਨੂੰ ਇਸ ਛੋਟ ਦਾ ਤੋਹਫ਼ਾ ਦੇ ਦਿੱਤਾ ਹੈ ਅਤੇ ਸ੍ਰੀ ਫੋਰਡ ਨੇ ਬਰੈਂਪਟਨ ਪੁੱਜ ਕੇ ਇਸ ਦਾ ਐਲਾਨ ਕੀਤਾ | ਸੰਸਦੀ ਸਕੱਤਰ ਪ੍ਰਭ ਸਰਕਾਰੀਆ ਨੇ ਵਿਧਾਨ ਸਭਾ 'ਚ ਬਿੱਲ 41 (ਹਾਈਵੇ ਟ੍ਰੈਫਿਕ ਐਕਟ ਅਮੈਂਡਮੈਂਟ ਐਕਟ) ਪੇਸ਼ ਕੀਤਾ | ਜਿਸ ਦਾ ਮਕਸਦ ਸਿੱਖ ਮੋਟਰਸਾਈਕਲ ਚਾਲਕਾਂ ਨੂੰ ਹੈਲਮਟ ਤੋਂ ਛੋਟ ਦੇਣਾ ਹੈ | ਸਰਕਾਰੀਆ ਨੇ ਕਿਹਾ ਕਿ ਸਿੱਖ ਧਰਮ ਅਤੇ ਸਿੱਖਾਂ ਦੀ ਵੱਖਰੀ ਪਛਾਣ ਲਈ ਦਸਤਾਰ ਸਜਾਉਣਾ ਜ਼ਰੂਰੀ ਹੈ | ਇਹ ਵੀ ਕਿ ਕੈਨੇਡਾ ਦੇ ਪ੍ਰਾਂਤਾਂ ਬਿ੍ਟਿਸ਼ ਕੋਲੰਬੀਆ (1999 ਤੋਂ), ਮੈਨੀਟੋਬਾ (2000) ਅਤੇ ਅਲਬਰਟਾ (2018) 'ਚ ਮੋਟਰਸਾਈਕਲ ਚਾਲਕ ਸਿੱਖਾਂ ਨੂੰ ਅਜਿਹੀ ਛੋਟ ਮਿਲੀ ਹੋਈ ਹੈ, ਜਦਕਿ ਬਰਤਾਨੀਆ 'ਚ ਸਿੱਖਾਂ ਨੂੰ ਇਹ ਸਹੂਲਤ 1976 'ਚ ਦਿੱਤੀ ਗਈ ਸੀ | ਕਮਾਲ ਦੀ ਗੱਲ ਤਾਂ ਇਹ ਹੈ ਕਿ ਉਂਟਾਰੀਓ ਦੀ ਪਿਛਲੀ ਵਿੱਨ ਸਰਕਾਰ ਨੇ ਸਿੱਖਾਂ ਨੂੰ ਸੜਕੀ ਸੁਰੱਖਿਆ ਨੂੰ ਪ੍ਰਮੁੱਖਤਾ ਦਿੰਦਿਆਂ ਹੈਲਮਟ ਤੋਂ ਛੋਟ ਦੇਣ ਤੋਂ ਸਾਫ਼ ਇਨਕਾਰ ਕਰ ਦਿੱਤਾ ਸੀ | ਸਿੱਖ ਮੋਟਰਸਾਈਕਲ ਕਲੱਬ ਆਫ਼ ਉਂਟਾਰੀਓ ਦੀ ਕਾਰਜਕਾਰਨੀ ਅਤੇ ਮੈਂਬਰ ਇਸ ਕਾਰਜ ਲਈ ਬੀਤੇ ਲੰਬੇ ਸਮੇਂ ਤੋਂ ਸਰਕਾਰਾਂ ਅਤੇ ਰਾਜਨੀਤਕ ਆਗੂਆਂ ਤੱਕ ਪਹੁੰਚ ਕਰ ਰਹੇ ਸਨ |

ਦਿਲੀਪ ਕੁਮਾਰ ਨੂੰ ਹਸਪਤਾਲ 'ਚੋਂ ਮਿਲੀ ਛੁੱਟੀ

ਮੁੰਬਈ, 11 ਅਕਤੂਬਰ (ਏਜੰਸੀਆਂ)-ਬਾਲੀਵੁੱਡ ਦੇ ਨਾਮੀ ਅਦਾਕਾਰ ਦਿਲੀਪ ਕੁਮਾਰ ਨੂੰ ਛਾਤੀ 'ਚ ਦਰਦ ਅਤੇ ਇਨਫੈਕਸ਼ਨ ਦੀ ਸ਼ਿਕਾਇਤ ਤੋਂ ਬਾਅਦ ਬੀਤੀ 7 ਅਕਤੂਬਰ ਦੀ ਰਾਤ ਨੂੰ ਮੁੰਬਈ ਦੇ ਲੀਲਾਵਤੀ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਸੀ | ਤਿੰਨ ਦਿਨ ਹਸਪਤਾਲ 'ਚ ਰਹਿਣ ਤੋਂ ...

ਪੂਰੀ ਖ਼ਬਰ »

ਧਰਮ ਬਦਲਣ ਵਾਲੇ ਵਿਅਕਤੀ ਦਾ ਆਸਟ੍ਰੇਲੀਆ ਵਲੋਂ ਸੁਰੱ ਖਿਆ ਵੀਜ਼ਾ ਰੱਦ

ਮੈਲਬੌਰਨ, 11 ਅਕਤੂਬਰ (ਸਰਤਾਜ ਸਿੰਘ ਧੌਲ)-ਭਾਰਤੀ ਸਿੱਖ ਵਿਅਕਤੀ, ਜਿਸ ਨੇ ਆਪਣਾ ਧਰਮ ਤਬਦੀਲ ਕਰ ਕੇ ਇਸਲਾਮ ਕਬੂਲ ਕਰ ਲਿਆ ਸੀ, ਨੂੰ ਇੰਮੀਗਰੇਸ਼ਨ ਵਿਭਾਗ ਵੱਲੋਂ ਸੁਰੱ ਖਿਆ ਵੀਜ਼ਾ ਦੇਣ ਤੋਂ ਇਨਕਾਰ ਕਰ ਦਿੱਤਾ ਹੈ | 32 ਸਾਲਾਂ ਦੇ ਇਸ ਵਿਅਕਤੀ ਦੀ ਪਹਿਚਾਣ ਜਨਤਕ ਨਹੀਂ ...

ਪੂਰੀ ਖ਼ਬਰ »

ਇਟਲੀ ਦੇ ਸਰਦੇਨੀਆ ਟਾਪੂ 'ਚ ਭਾਰੀ ਮੀਂਹ ਕਾਰਨ 2 ਮੌਤਾਂ

* ਹੜ੍ਹਾਂ ਵਰਗੇ ਹਾਲਾਤ ਬਣੇ

ਵੀਨਸ (ਇਟਲੀ), 11 ਅਕਤੂਬਰ (ਹਰਦੀਪ ਸਿੰਘ ਕੰਗ)-ਇਟਲੀ ਦੇ ਸਰਦੇਨੀਆ ਟਾਪੂ 'ਚ ਪਿਛਲੇ ਤਿੰਨ ਦਿਨ ਤੋਂ ਲਗਾਤਾਰ ਮੀਂਹ ਜਾਰੀ ਰਹਿਣ ਕਰ ਕੇ ਹੜ੍ਹਾਂ ਵਰਗੇ ਹਾਲਾਤ ਪੈਦਾ ਹੋ ਗਏ ਹਨ ਅਤੇ ਇਸ ਰਾਜ 'ਚ ਸਥਿਤੀ ਬਹੁਤ ਹੀ ਚਿੰਤਾਜਨਕ ਬਣੀ ਹੋਈ ਹੈ | ਮੀਂਹ ਕਾਰਨ ਪਾਣੀ ਦੇ ਵਹਾਅ 'ਚ ...

ਪੂਰੀ ਖ਼ਬਰ »

ਸ਼ੈਪਟਰਨ ਦੇ ਗੁਰੂ ਘਰ 'ਚ ਮਨਾਇਆ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ

ਮੈਲਬੌਰਨ, 11 ਅਕਤੂਬਰ (ਸਰਤਾਜ ਸਿੰਘ ਧੌਲ)-ਗੁਰਦੁਆਰਾ ਗੁਰੂ ਨਾਨਕ ਸਿੱਖ ਸੁਸਾਇਟੀ ਸ਼ੈਪਟਰਨ ਵਿਖੇ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਮਹਾਰਾਜ ਦਾ ਪ੍ਰਕਾਸ਼ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ, ਜਿਸ 'ਚ ਭਾਈ ਸੁਖਦੇਵ ਸਿੰਘ ਅੰਮਿ੍ਤਸਰ ਵਾਲੇ, ਭਾਈ ਜਤਿੰਦਰ ...

ਪੂਰੀ ਖ਼ਬਰ »

ਭਾਈ ਜਗਜੀਤ ਸਿੰਘ ਕਾਦੀਆਂ ਦੇ ਕੀਰਤਨੀ ਜਥੇ ਦਾ ਸਨਮਾਨ

ਹਾਂਗਕਾਂਗ, 11 ਅਕਤੂਬਰ (ਜੰਗ ਬਹਾਦਰ ਸਿੰਘ)-ਗੁਰਦੁਆਰਾ ਖ਼ਾਲਸਾ ਦੀਵਾਨ ਪ੍ਰਬੰਧਕ ਕਮੇਟੀ ਵਲੋਂ ਭਾਈ ਜਗਜੀਤ ਸਿੰਘ ਕਾਦੀਆਂ ਦੇ ਕੀਰਤਨੀ ਜਥੇ ਨੂੰ ਹਾਂਗਕਾਂਗ ਵਿਖੇ ਨਿਭਾਈਆਂ 3 ਮਹੀਨੇ ਦੀਆਂ ਸੇਵਾਵਾਂ ਲਈ ਸਨਮਾਨਿਤ ਕੀਤਾ ਗਿਆ | ਸਨਮਾਨ ਚਿੰਨ੍ਹ ਭੇਟ ਕਰਨ ਮੌਕੇ ...

ਪੂਰੀ ਖ਼ਬਰ »

ਉੱਘੇ ਗਾਇਕ ਗਿੱਲ ਹਰਦੀਪ ਦਾ ਲੰਡਨ 'ਚ ਭਰਵਾਂ ਸਵਾਗਤ

* ਐਮ. ਪੀ. ਵਰਿੰਦਰ ਸ਼ਰਮਾ ਤੇ ਲੰਡਨ ਅਸੈਂਬਲੀ ਮੈਂਬਰ ਡਾ: ਉਂਕਾਰ ਸਿੰਘ ਸਹੋਤਾ ਵਲੋਂ ਸਨਮਾਨ

ਲੰਡਨ, 11 ਅਕਤੂਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਉੱਘੇ ਗਾਇਕ ਗਿੱਲ ਹਰਦੀਪ ਦਾ ਲੰਡਨ ਵਿਖੇ ਪੰਜਾਬੀ ਭਾਈਚਾਰੇ ਵਲੋਂ ਹੇਜ਼ ਦੇ ਪਿੰਕ ਸਿਟੀ ਵਿਖੇ ਭਰਵਾਂ ਸਵਾਗਤ ਕੀਤਾ ਗਿਆ | ਲਖਵਿੰਦਰ ਸਿੰਘ ਗਿੱਲ ਕੋਕਰੀ ਕਲਾਂ, ਕੌਾਸਲਰ ਰਾਜੂ ਸਸਾਰਪੁਰੀ ਵਲੋਂ ਰੱਖੇ ਗਏ ਸਮਾਗਮ ...

ਪੂਰੀ ਖ਼ਬਰ »

ਕੌਾਸਲ ਆਫ਼ ਗੁਰਦੁਆਰਾ ਸਾਊਥ ਈਸਟ ਲੰਡਨ ਨੇ ਮਨਾਇਆ 'ਮਹਾਨ ਮਿਸਲ ਦਿਵਸ'

ਲੰਡਨ, 11 ਅਕਤੂਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਕੌਾਸਲ ਆਫ਼ ਗੁਰਦੁਆਰਾ ਸਾਊਥ ਈਸਟ ਲੰਡਨ ਵਲੋਂ ਇਲਫਰਡ ਦੇ ਗੁਰਦੁਆਰਾ ਕਰਮਸਰ ਦੇ ਕਾਉਂਟੀ ਕੋਰਟ ਹਾਲ 'ਚ ਮਿਸਲ ਇਤਿਹਾਸ ਨੂੰ ਮੁੱਖ ਰੱਖਦਿਆਂ ਮਿਸਲਾਂ ਦੇ ਮਹਾਨ ਸਰਦਾਰ ਜੱਸਾ ਸਿੰਘ ਆਹਲੂਵਾਲੀਆ ਦੀ ਤੀਸਰੀ ਜਨਮ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX