ਤਾਜਾ ਖ਼ਬਰਾਂ


ਪਸ਼ੂ ਪਾਲਕਾਂ ਅਤੇ ਦੁੱਧ ਉਤਪਾਦਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਔਕੜ ਨਹੀਂ ਆਉਣ ਦੇਵੇਗੀ ਪੰਜਾਬ ਸਟੇਟ ਵੈਟਨਰੀ ਇੰਸਪੈਕਟਰ ਐਸੋਸੀਏਸ਼ਨ
. . .  10 minutes ago
ਸ਼੍ਰੋਮਣੀ ਕਮੇਟੀ ਵੱਲੋਂ ਭਾਈ ਨਿਰਮਲ ਸਿੰਘ ਖਾਲਸਾ ਨਮਿਤ ਕਰਵਾਇਆ ਜਾਵੇਗਾ ਸ੍ਰੀ ਅਖੰਡ ਪਾਠ ਸਾਹਿਬ
. . .  18 minutes ago
ਅੰਮ੍ਰਿਤਸਰ, 3 ਅਪ੍ਰੈਲ (ਰਾਜੇਸ਼ ਕੁਮਾਰ ਸੰਧੂ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹਜ਼ੂਰੀ ਰਾਗੀ ਪਦਮਸ਼੍ਰੀ ਭਾਈ ਨਿਰਮਲ ਸਿੰਘ ਖਾਲਸਾ ਨਮਿਤ ਸ੍ਰੀ ਅਖੰਡ ਪਾਠ ਸਾਹਿਬ ਇਥੇ ਸਥਿਤ ਗੁਰਦੁਆਰਾ ਬਿਬੇਕਸਰ ਸਾਹਿਬ ਵਿਖੇ...
ਵਾਤਾਵਰਨ ਸਾਫ਼ ਹੋਣ ਕਰਕੇ ਹਿਮਾਲਿਆ ਪਰਬਤ ਦੇ ਬਰਫ ਨਾਲ ਲੱਦੇ ਪਹਾੜ ਦਿਸਣੇ ਸ਼ੁਰੂ
. . .  22 minutes ago
ਘੁਮਾਣ, 3 ਅਪ੍ਰੈਲ (ਬੰਮਰਾਹ)-ਪੂਰੀ ਦੁਨੀਆਂ ਵਿੱਚ ਜਿੱਥੇ ਕਰੋਨਾ ਬਿਮਾਰੀ ਕਰਕੇ ਆਵਾਜਾਈ ਦੇ ਸਾਧਨਾ, ਕਾਰਖਾਨਿਆਂ ,ਫੈਕਟਰੀਆਂ ਨੂੰ ਬੰਦ ਕਰਨ ਕਰਕੇ ਪ੍ਰਦੂਸ਼ਣ ਹੌਲੀ ਹੌਲੀ ਖ਼ਤਮ ਹੁੰਦਾ ਜਾ ਰਿਹਾ ਹੈ ।ਅਸਮਾਨ ਹੌਲੀ ਹੌਲੀ ਸਾਫ ਹੋਣ ਕਰਕੇ ਨੀਲੇ ਰੰਗ ਦਾ ਹੁੰਦਾ ਜਾ ਰਿਹਾ...
ਗੁਰੂ ਨਾਨਕ ਦੇਵ ਹਸਪਤਾਲ ਦੇ ਮੁਲਾਜ਼ਮਾਂ ਵੱਲੋਂ ਰੋਸ ਮੁਜ਼ਾਹਰਾ
. . .  32 minutes ago
ਅੰਮ੍ਰਿਤਸਰ 3 ਅਪ੍ਰੈਲ (ਸੁਰਿੰਦਰਪਾਲ ਸਿੰਘ ਵਰਪਾਲ, ਰਾਜੇਸ਼ ਕੁਮਾਰ)- ਕੋਰੋਨਾਵਾਇਰਸ ਨਾਲ ਲੜਨ ਲਈ ਲੋੜੀਂਦੇ ਸਾਜ਼ੋ ਸਾਮਾਨ ਨਾਲ ਮਿਲਣ ਕਰਕੇ ਅੱਜ ਗੁਰੂ ਨਾਨਕ ਦੇਵ ਹਸਪਤਾਲ ਦੇ ਸਟਾਫ ਵੱਲੋਂ ਰੋਸ ਮੁਜ਼ਾਹਰਾ ਕੀਤਾ ਗਿਆ।ਇਸ ਦੌਰਾਨ ਵੱਖ-ਵੱਖ ਮੁਲਾਜ਼ਮਾਂ ਅਤੇ...
ਬੈਂਕਾਂ ਕਰਮਚਾਰੀ ਵੰਡ ਰਹੇ ਹਨ ਘਰ-ਘਰ ਪੈਨਸ਼ਨਾਂ‌
. . .  56 minutes ago
ਹਰੀਕੇ ਪੱਤਣ,3 ਅਪ੍ਰੈਲ (ਸੰਜੀਵ ਕੁੰਦਰਾ)ਕਰਫ਼ਿਊ ਦੌਰਾਨ ਪੰਜਾਬ ਸਰਕਾਰ ਵੱਲੋਂ ਢਿੱਲ ਦਿੰਦਿਆਂ ਬੈਂਕਾਂ ਖੁੱਲ੍ਹਣ ਦੇ ਹੁਕਮ ਦਿੱਤੇ ਗਏ ਹਨ ਜਿੱਥੇ ਬੈਂਕਾਂ ਖੁੱਲ੍ਹਣ ਨਾਲ ਲੋਕਾਂ ਨੂੰ ਰਾਹਤ ਵੀ ਮਿਲੀ ਹੈ ਉੱਥੇ ਹੀ ਬੈਂਕਾਂ ਅੱਗੇ ਇਕੱਠੀ ਹੁੰਦੀ ਭੀੜ ਹੁਕਮਾਂ ਦੀਆਂ ਧੱਜੀਆਂ ਵੀ ਉਡਾ ਰਹੀ ਹੈ। ਇਸ...
ਕੋਰੋਨਾਵਾਇਰਸ ਕਾਰਨ ਭਾਰਤ ਦੀ ਵਿਕਾਸ ਦਰ ਨੂੰ ਲੱਗੇਗਾ ਵੱਡਾ ਝਟਕਾ
. . .  59 minutes ago
ਨਵੀਂ ਦਿੱਲੀ, 3 ਅਪ੍ਰੈਲ - ਕੋਰੋਨਾਵਾਇਰਸ ਤੇ 21 ਦਿਨ ਦੇ ਲਾਕਡਾਊਨ ਨਾਲ ਹੋਣ ਵਾਲੇ ਨੁਕਸਾਨ ’ਤੇ ਰਿਪੋਰਟਾਂ ਸਾਹਮਣੇ ਆ ਰਹੀਆਂ ਹਨ। ਕੋਰੋਨਾਵਾਇਰਸ ਵਿਸ਼ਵ ਮਹਾਂਮਾਰੀ ਦੇ ਕਾਰਨ ਦੁਨੀਆ ਭਰ ’ਚ ਪੈਦਾ ਹੋਏ ਸਿਹਤ ਸਬੰਧੀ ਸੰਕਟ ਵਿਚਕਾਰ ਏਸ਼ੀਆਈ ਵਿਕਾਸ ਬੈਂਕ...
ਪ੍ਰਧਾਨ ਮੰਤਰੀ ਮੋਦੀ ਨੇ 40 ਖੇਡ ਸ਼ਖ਼ਸੀਅਤਾਂ ਨਾਲ ਕੀਤੀ ਵੀਡੀਓ ਕਾਨਫ਼ਰੰਸ
. . .  about 1 hour ago
ਨਵੀਂ ਦਿੱਲੀ, 3 ਅਪ੍ਰੈਲ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਦੇਸ਼ ਦੇ ਚੋਟੀ ਦੇ 40 ਖੇਡ ਹਸਤੀਆਂ ਨਾਲ ਵੀਡੀਓ ਕਾਨਫਰੰਸਿੰਗ ਜਰੀਏ ਮੀਟਿੰਗ ਕੀਤੀ ਤੇ ਦੇਸ਼ ’ਚ ਕੋਰੋਨਾਵਾਇਰਸ ਦੇ ਹਾਲਾਤਾਂ ਸਬੰਧੀ ਵਿਚਾਰ ਵਟਾਂਦਰਾ...
ਗੁਰੂ ਹਰ ਸਹਾਏ ਅਤੇ ਲੱਖੋਂ ਕੇ ਬਹਿਰਾਮ ਪੁਲਿਸ ਵੱਲੋਂ ਕਰਫ਼ਿਊ ਦੀ ਉਲੰਘਣਾ ਕਰਨ ਵਾਲੇ 11 ਲੋਕਾਂ ਦੇ ਖਿਲਾਫ ਕੀਤਾ ਮੁਕੱਦਮਾ ਦਰਜ
. . .  about 1 hour ago
ਫ਼ਾਜ਼ਿਲਕਾ, ਅਬੋਹਰ ਅਤੇ ਜਲਾਲਾਬਾਦ ਵਿਖੇ ਬਣਾਈਆਂ ਆਰਜ਼ੀ ਜੇਲ੍ਹਾਂ
. . .  about 1 hour ago
ਫਾਜ਼ਿਲਕਾ, 3 ਅਪ੍ਰੈਲ (ਪ੍ਰਦੀਪ ਕੁਮਾਰ )- ਕੋਰੋਨਾਵਾਇਰਸ ਨੂੰ ਲੈ ਜਾਰੀ ਕਰਫਿਊ ਦੀ ਪਾਲਣਾ ਕਰਵਾਉਣ ਲਈ ਦੀ ਫ਼ਾਜ਼ਿਲਕਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਵਿਚ ਆਰਜ਼ੀ ਜੇਲਾਂ ਸਥਾਪਿਤ ਕੀਤੀਆਂ ਗਈਆਂ ਹਨ , ਜ਼ਿਲ੍ਹਾ ਮੈਜਿਸਟਰੇਟ ਅਰਵਿੰਦ ਪਾਲ ਸਿੰਘ ਸੰਧੂ ਨੇ ਦੱਸਿਆ...
ਬੈਂਕ ਖੁੱਲ੍ਹਦਿਆਂ ਹੀ ਉੱਡੀਆਂ ਨਿਯਮਾਂ ਦੀਆਂ ਧੱਜੀਆਂ
. . .  about 1 hour ago
ਤਲਵੰਡੀ ਸਾਬੋ/ਘਨੌਰ, 3 ਅਪ੍ਰੈਲ (ਰਣਜੀਤ ਸਿੰਘ ਰਾਜੂ/ ਬਲਜਿੰਦਰ ਸਿੰਘ ਗਿੱਲ) - ਪੰਜਾਬ ਸਰਕਾਰ ਵੱਲੋਂ ਕਰਫ਼ਿਊ ਦੇ ਦਰਮਿਆਨ ਅੱਜ ਬੈਂਕ ਖੋਲ੍ਹਣ ਦੇ ਕੀਤੇ ਐਲਾਨ ਦੇ ਚਲਦੇ ਇਤਿਹਾਸਿਕ ਨਗਰ ਤਲਵੰਡੀ ਸਾਬੋ ’ਚ ਬੈਂਕ ਖੁੱਲ੍ਹਦੇ ਹੀ ਲੋਕ ਬੈਂਕ ਚ ਵਹੀਰਾਂ ਘੱਤ ਕੇ ਪੁੱਜਣੇ ਸ਼ੁਰੂ ਹੋ...
ਹੁਣ ਕੋਵਾ ਐਪ ਰਾਹੀਂ ਹਾਸਲ ਕੀਤੀਆਂ ਜਾ ਸਕਦੀਆਂ ਹਨ ਡਾਕਟਰੀ ਅਤੇ ਹੋਰ ਸੇਵਾਵਾਂ
. . .  about 1 hour ago
ਬਰਨਾਲਾ, 3 ਅਪ੍ਰੈਲ (ਗੁਰਪ੍ਰੀਤ ਸਿੰਘ ਲਾਡੀ)- ਪੰਜਾਬ ਸਰਕਾਰ ਵਲੋਂ ਕੋਵਾ ਐਪਲੀਕੇਸ਼ਨ ਵਿਚ ਸੋਧ ਕਰ ਕੇ ਕਈ ਨਵੀਆਂ ਸੇਵਾਵਾਂ ਲਈ ਰਾਹ ਪੱਧਰਾ ਕੀਤਾ ਗਿਆ ਹੈ ਤਾਂ ਜੋ ਆਮ ਲੋਕਾਂ ਨੂੰ ਮੈਡੀਕਲ ਸੇਵਾਵਾਂ ਤੇ ਹੋਰ ਸਹੂਲਤਾਂ ਆਸਾਨੀ ਨਾਲ ਮਿਲ ਸਕਣ। ਇਸ ਐਪ ਬਾਰੇ...
ਸਬ ਡਿਵੀਜ਼ਨ ਅਟਾਰੀ ਪੁਲਿਸ ਵੱਲੋਂ ਕਰਫ਼ਿਊ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਐਕਸ਼ਨ
. . .  about 1 hour ago
ਅਟਾਰੀ, 3 ਅਪ੍ਰੈਲ (ਰੁਪਿੰਦਰਜੀਤ ਸਿੰਘ ਭਕਨਾ) - ਸਬ ਡਵੀਜ਼ਨ ਅਟਾਰੀ ਪੁਲਿਸ ਅਧੀਨ ਥਾਣਿਆਂ ਵਿਚ ਸਰਕਾਰ ਵੱਲੋਂ ਕੋਰੋਨਾਵਾਇਰਸ ਤੇ ਕਾਬੂ ਪਾਉਣ ਦੇ ਮੱਦੇਨਜ਼ਰ ਲਗਾਏ ਗਏ ਕਰਫ਼ਿਊ ਵਿਚ ਉਲੰਘਣਾ ਵਾਲੇ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਦਿਆਂ ਉਨ੍ਹਾਂ...
ਜੰਡਿਆਲਾ ਗੁਰੂ ਵਿਖੇ 150 ਵਿਅਕਤੀਆਂ ਤੇ ਪਿੰਡ ਮੱਲੀਆਂ ਵਿਖੇ 16 ਵਿਅਕਤੀਆਂ ਖਿਲਾਫ ਕਰਫਿਊ ਦੀ ਉਲੰਘਣਾ ਕਰਨ ਤੇ ਪਰਚਾ ਦਰਜ
. . .  about 1 hour ago
ਜੰਡਿਆਲਾ ਗੁਰੂ, 03 ਅਪ੍ਰੈਲ-(ਰਣਜੀਤ ਸਿੰਘ ਜੋਸਨ)- ਡੀ.ਐਸ.ਪੀ. ਜੰਡਿਆਲਾ ਗੁਰੂ ਸ. ਗੁਰਿੰਦਰਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਪੰਜਾਬ ਭਰ ਵਿੱਚ ਕਰੋਨਾ ਬਿਮਾਰੀ ਦੇ ਪ੍ਭਾਵ ਤੋਂ ਆਮ ਲੋਕਾਂ ਨੂੰ ਬਚਾਉਣ ਲਈ ਕਰਫਿਊ ਲਾਇਆ ਹੋਇਆ ਅਤੇ ਲੌਕ ਡਾਊਨ ਵੀ ਅਮਲ ਵਿਚ...
ਸੜਕ ਹਾਦਸੇ ’ਚ 9 ਸਾਲਾ ਬੱਚੀ ਦੀ ਮੌਤ, ਦਾਦੀ ਨਾਲ ਬੈਂਕ ਜਾ ਰਹੀ ਸੀ
. . .  about 1 hour ago
ਸ੍ਰੀ ਮੁਕਤਸਰ ਸਾਹਿਬ, 3 ਅਪ੍ਰੈਲ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਤੋਂ ਬਠਿੰਡਾ ਰੋਡ ’ਤੇ ਪਿੰਡ ਭੁੱਲਰ ਵਿਖੇ ਇਕ ਲੜਕੀ ਦੀ ਕਾਰ ਹੇਠ ਆਉਣ ਕਾਰਨ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਹਰਮਨ ਕੌਰ ਉਮਰ ਕਰੀਬ 9 ਸਾਲ ਪੁਤਰੀ ਜਗਸੀਰ ਸਿੰਘ ਪਿੰਡ...
ਜਲੰਧਰ ਜ਼ਿਲ੍ਹੇ ’ਚ 10 ਵਜੇ ਤੋਂ 5 ਵਜੇ ਤੱਕ ਖੁੱਲ੍ਹਣਗੇ ਬੈਂਕ, ਬੈਂਕ ਕਾਪੀ ਹੋਵੇਗੀ ਤੁਹਾਡੀ ਕਰਫਿਊ ਪਾਸ
. . .  about 1 hour ago
ਜਲੰਧਰ, 3 ਅਪ੍ਰੈਲ - ਲਾਕਡਾਊਨ ਦੇ ਚਲਦਿਆਂ ਜਲੰਧਰ ਜ਼ਿਲ੍ਹੇ ਵਿਚ ਬੈਂਕਾਂ ਸਬੰਧੀ ਨਵੇਂ ਆਦੇਸ਼ ਜਾਰੀ ਹੋਏ ਹਨ। ਇਨ੍ਹਾਂ ਆਦੇਸ਼ਾਂ ਮੁਤਾਬਿਕ ਤੁਹਾਡੀ ਬੈਂਕ ਕਾਪੀ ਤੁਹਾਡੀ ਕਰਫਿਊ ਪਾਸ ਹੋਵੇਗੀ। 100 ਫੀਸਦੀ ਬੈਂਕ ਬਰਾਂਚਾ 10 ਵਜੇ ਸਵੇਰ...
ਗੁਜਰਾਤ ਵਿਚ ਕੋਰੋਨਾਵਾਇਰਸ ਕਾਰਨ ਹੋਈ ਮੌਤ
. . .  about 2 hours ago
ਕਰਫਿਊ ਦੀ ਉਲੰਘਣਾ ਕਰਨ ਸਬੰਧੀ 4 ਵਿਅਕਤੀਆਂ ਖਿਲਾਫ ਮਾਮਲੇ ਦਰਜ
. . .  about 2 hours ago
ਕੋਰੋਨਾਵਾਇਰਸ : ਵਿਸ਼ਵ ਬੈਂਕ ਭਾਰਤ ਨੂੰ ਦੇਵੇਗਾ 1 ਬਿਲੀਅਨ ਡਾਲਰ ਦਾ ਐਮਰਜੈਂਸੀ ਫੰਡ
. . .  about 2 hours ago
ਅਜਨਾਲਾ ‘ਚ ਕਰਫ਼ਿਊ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਪੁਲਸ ਨੇ ਕੀਤੀ ਸਖ਼ਤੀ, 9 ਖਿਲਾਫ ਮੁਕੱਦਮੇ ਦਰਜ
. . .  about 2 hours ago
ਬਾਘਾ ਪੁਰਾਣਾ ’ਚ ਪੁਲਿਸ ਦੀ ਸਖ਼ਤੀ, ਸਬਜ਼ੀਆਂ ਦੇ ਭਾਅ ਸਰਕਾਰੀ ਰੇਟਾਂ ਤੋਂ ਹੇਠਾਂ ਆਏ
. . .  about 3 hours ago
ਅਮਰੀਕਾ ਵਿਚ ਪਿੰਡ ਗਿਲਜੀਆਂ ਦੇ ਦੋ ਵਿਅਕਤੀਆਂ ਦੀ ਕੋਰੋਨਾ ਵਾਇਰਸ ਨਾਲ ਹੋਈ ਮੌਤ
. . .  about 3 hours ago
ਜਲੰਧਰ ਜ਼ਿਲ੍ਹੇ ‘ਚ ਜਾਰੀ ਹੋਈ ਸਬਜ਼ੀਆਂ ਤੇ ਫਲਾਂ ਦੀ ਅੱਜ ਦੀ ਰੇਟ ਲਿਸਟ
. . .  about 3 hours ago
ਅਲਬਰਟਾ ਵਿੱਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ 968 ਹੋਈ
. . .  about 3 hours ago
ਕੋੋਰੋਨਾ ਦਾ ਅੰਧਕਾਰ ਖਤਮ ਕਰਨ ਲਈ ਮੋਦੀ ਨੇ 5 ਅਪ੍ਰੈਲ ਨੂੰ ਏਕਤਾ ਦਿਖਾਉਣ ਦੀ ਕੀਤੀ ਅਪੀਲ, ਪਰ ਲੋਕ ਘਰਾਂ ’ਚ ਹੀ ਰਹਿਣ
. . .  about 3 hours ago
5 ਅਪ੍ਰੈਲ ਨੂੰ ਕੋਰੋਨਾ ਨੂੰ ਪ੍ਰਕਾਸ਼ ਦਿਖਾਉਣ ਦੌਰਾਨ ਕੋਈ ਵੀ ਘਰਾਂ ਤੋਂ ਬਾਹਰ ਨਾ ਨਿਕਲੇ - ਪ੍ਰਧਾਨ ਮੰਤਰੀ ਮੋਦੀ
. . .  about 3 hours ago
5 ਅਪ੍ਰੈਲ ਨੂੰ ਐਤਵਾਰ ਰਾਤ 9 ਵਜੇ ਮੈਂ ਤੁਹਾਡੇ 9 ਮਿੰਟ ਚਾਹੁੰਦਾ ਹਾਂ, ਘਰ ਦੀਆਂ ਲਾਈਟਾਂ ਬੰਦ ਕਰਕੇ, ਮੋਮਬੱਤੀ, ਦੀਵਾ, ਟਾਰਚ ਜਾਂ ਮੋਬਾਈਲ ਦੀ ਲਾਈਟ ਜਗਾਈ ਜਾਵੇ ਤਾਂ ਜੋ ਕੋਰੋਨਾ ਨੂੰ ਪ੍ਰਕਾਸ਼ ਦੀ ਮਹੱਤਤਾ ਦਿਖਾਈ ਜਾਵੇ - ਪ੍ਰਧਾਨ ਮੰਤਰੀ ਮੋਦੀ
. . .  about 3 hours ago
ਪ੍ਰਧਾਨ ਮੰਤਰੀ ਮੋਦੀ ਦਾ ਵੀਡੀਓ ਸੰਦੇਸ਼ : ਲਾਕਡਾਊਨ ਵਿਚਕਾਰ ਕੋਈ ਵੀ ਇਕਲਾ ਨਹੀਂ ਹੈ
. . .  about 4 hours ago
ਪ੍ਰਧਾਨ ਮੰਤਰੀ ਮੋਦੀ ਦਾ ਕੋਰੋਨਾਵਾਇਰਸ ਨੂੰ ਲੈ ਕੇ ਵੀਡੀਓ ਸੰਦੇਸ਼ ਸ਼ੁਰੂ
. . .  about 4 hours ago
ਪਾਕਿਸਤਾਨ ’ਚ ਕੋਰੋਨਾਵਾਇਰਸ ਕਾਰਨ 35 ਮੌਤਾਂ
. . .  about 1 hour ago
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੁੱਝ ਦੇਰ ਬਾਅਦ ਦੇਸ਼ ਨੂੰ ਦੇਣਗੇ ਵੀਡੀਓ ਸੰਦੇਸ਼
. . .  about 4 hours ago
ਡੋਨਾਲਡ ਟਰੰਪ ਦਾ ਇਕ ਵਾਰ ਹੋਇਆ ਕੋਰੋਨਾਵਾਇਰਸ ਦਾ ਟੈਸਟ
. . .  about 4 hours ago
ਅੱਜ ਦਾ ਵਿਚਾਰ
. . .  about 5 hours ago
ਭਗਵਾਨ ਕਾਲੋਨੀ ਵਾਸੀਆਂ ਨੇ ਵੀ ਕੀਤੇ ਕਾਲੋਨੀ ਦੇ ਰਸਤੇ ਬੰਦ
. . .  1 day ago
ਫ਼ਾਜ਼ਿਲਕਾ ਜ਼ਿਲ੍ਹੇ ਦੇ 10 ਸ਼ੱਕੀ ਲੋਕਾਂ ਦੇ ਨਮੂਨਿਆਂ ਦੀ ਰਿਪੋਰਟ ਆਈ ਨੈਗੇਟਿਵ
. . .  1 day ago
ਊਨਾ 'ਚ ਨਿਜਾਮੁਦੀਨ ਮਰਕਜ਼ ਤੋਂ ਪਰਤੇ 3 ਦੀ ਰਿਪੋਰਟ ਕੋਰੋਨਾ ਪਾਜ਼ੀਟਿਵ
. . .  1 day ago
ਫ਼ੌਜ ਚ ਤਾਇਨਾਤ ਡਾਕਟਰ ਨੂੰ ਰੱਖਿਆ ਇਕਾਂਤਵਾਸ 'ਚ
. . .  1 day ago
ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਨੂੰ ਪ੍ਰਸ਼ਾਸਨ ਨੇ ਰੱਖਿਆ ਇਕਾਂਤਵਾਸ 'ਚ
. . .  1 day ago
ਪਦਮਸ੍ਰੀ ਭਾਈ ਖ਼ਾਲਸਾ ਦੇ ਸੇਵਦਾਰ, ਸਾਥੀ ਰਾਗੀ ਤੇ ਰਿਸ਼ਤੇਦਾਰ ਔਰਤ ਦੀ ਰਿਪੋਰਟ ਵੀ ਪਾਜ਼ੀਟਿਵ
. . .  1 day ago
ਪੁਲਿਸ ਦੇ ਸਖ਼ਤ ਪ੍ਰਬੰਧਾਂ ਹੇਠ ਭਾਈ ਨਿਰਮਲ ਸਿੰਘ ਦਾ ਹੋਇਆ ਅੰਤਿਮ ਸੰਸਕਾਰ
. . .  1 day ago
ਭਾਈ ਨਿਰਮਲ ਸਿੰਘ ਖ਼ਾਲਸਾ ਤੇ ਉਨ੍ਹਾਂ ਦੇ ਪਰਿਵਾਰ ਦੇ ਸੰਪਰਕ ਵਿਚ ਆਉਣ ਵਾਲੇ 38 ਲੋਕ ਹੋਮ ਕੁਆਰੰਟਾਇਨ
. . .  1 day ago
ਕੋਰੋਨਾ ਵਾਇਰਸ ਕਾਰਨ ਬਰਤਾਨੀਆ 'ਚ ਹੁਣ ਤੱਕ 569 ਮੌਤਾਂ
. . .  1 day ago
ਕਵੀਸ਼ਰ ਗੁਰਸੇਵਕ ਸਿੰਘ ਪੱਧਰੀ ਵੱਲੋਂ ਵੀ ਭਾਈ ਨਿਰਮਲ ਸਿੰਘ ਖ਼ਾਲਸਾ ਦੇ ਸਸਕਾਰ ਲਈ ਆਪਣ ਜਗ੍ਹਾ ਦੇਣ ਦੀ ਪੇਸ਼ਕਸ਼
. . .  1 day ago
ਭਾਈ ਨਿਰਮਲ ਸਿੰਘ ਖ਼ਾਲਸਾ ਦੇ ਸਸਕਾਰ ਲਈ ਜਗ੍ਹਾ ਨਾ ਦੇਣ 'ਤੇ ਜਥੇਦਾਰ ਸ੍ਰੀ ਅਕਾਲ ਤਖਤ ਨੇ ਜਤਾਈ ਨਾਰਾਜ਼ਗੀ
. . .  1 day ago
ਜਗ੍ਹਾ ਨਾ ਮਿਲੀ ਤਾਂ ਭਾਈ ਨਿਰਮਲ ਸਿੰਘ ਖ਼ਾਲਸਾ ਦੇ ਅੰਤਿਮ ਸੰਸਕਾਰ ਲਈ ਐੱਸ.ਜੀ.ਪੀ.ਸੀ ਦੇਵੇਗੀ ਜਗ੍ਹਾ - ਭਾਈ ਲੌਂਗੋਵਾਲ
. . .  1 day ago
ਚੰਡੀਗੜ੍ਹ 'ਚ ਕੋਰੋਨਾ ਦੇ 2 ਹੋਰ ਮਾਮਲੇ ਪਾਜ਼ੀਟਿਵ
. . .  1 day ago
ਗੁਲਜ਼ਾਰ ਸਿੰਘ ਰਣੀਕੇ ਵੱਲੋਂ ਵੀ ਭਾਈ ਨਿਰਮਲ ਸਿੰਘ ਖ਼ਾਲਸਾ ਦੇ ਅੰਤਿਮ ਸੰਸਕਾਰ ਲਈ ਆਪਣੀ ਜਗ੍ਹਾ ਦੇਣ ਦੀ ਪੇਸ਼ਕਸ਼
. . .  1 day ago
ਜਥੇਦਾਰ ਦੋਬਲੀਆਂ ਵੱਲੋਂ ਭਾਈ ਨਿਰਮਲ ਸਿੰਘ ਦੇ ਅੰਤਿਮ ਸੰਸਕਾਰ ਲਈ ਆਪਣੀ ਨਿੱਜੀ ਜਗ੍ਹਾ ਦੇਣ ਦਾ ਐਲਾਨ
. . .  1 day ago
ਅਕਾਲੀ-ਭਾਜਪਾ ਵੱਲੋਂ ਰਾਸ਼ਨ ਵੰਡ ਪ੍ਰਣਾਲੀ 'ਚ ਪੱਖਪਾਤ ਦਾ ਦੋਸ਼
. . .  1 day ago
ਸਿਹਤ ਵਿਭਾਗ ਵੱਲੋਂ ਯੂ.ਪੀ. ਤੋਂ ਆਏ ਪਰਿਵਾਰ ਦੀ ਚੈਕਿੰਗ
. . .  1 day ago
ਲੌਂਗੋਵਾਲ ਕਸਬੇ ਨੂੰ ਲਗਾਤਾਰ ਕੀਤਾ ਜਾ ਰਿਹੈ ਸੈਨੀਟਾਇਜ਼
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 26 ਅੱਸੂ ਸੰਮਤ 550

ਦਿੱਲੀ

ਦਿੱਲੀ ਪੁਲਿਸ ਦੇ ਮਾਲਖਾਨੇ 'ਚ ਜ਼ਬਤ ਕੀਤੀ ਗਈ ਨਾਜਾਇਜ਼ ਸ਼ਰਾਬ ਰੱਖਣ ਲਈ ਥਾਂ ਨਹੀਂ ਬਚੀ

ਨਵੀਂ ਦਿੱਲੀ,11 ਅਕਤੂਬਰ (ਜਗਤਾਰ ਸਿੰਘ)-ਦਿੱਲੀ ਪੁਲਿਸ ਵਲੋਂ ਅਕਸਰ ਹੀ ਛਾਪੇਮਾਰੀ ਦੌਰਾਨ ਨਾਜਾਇਜ਼ ਸ਼ਰਾਬ ਫੜਨ ਦੀਆਂ ਖਬਰਾਂ ਆਉਂਦੀਆਂ ਰਹਿੰਦੀਆਂ ਹਨ ਅਤੇ ਅਜਿਹੀਆਂ ਕਾਰਵਾਈਆਂ ਦੌਰਾਨ ਫੜੀ ਗਈ ਨਾਜਾਇਜ਼ ਸ਼ਰਾਬ ਨੂੰ ਜਬਤ ਕਰਕੇ ਦਿੱਲੀ ਪੁਲਿਸ ਦੇ ਮਾਲਖਾਨੇ 'ਚ ਜਮਾਂ ਕਰਾ ਦਿੱਤਾ ਜਾਂਦਾ ਹੈ | ਜਾਣਕਾਰੀ ਮੁਤਾਬਿਕ ਦਿੱਲੀ ਪੁਲਿਸ ਦੇ ਮਾਲਖਾਨੇ ਵਿਚ ਕਰੀਬ 8 ਲੱਖ ਲੀਟਰ ਸ਼ਰਾਬ ਇਕੱਠੀ ਹੋ ਗਈ ਹੈ ਜੋ ਪੁਲਿਸ ਵਲੋਂ ਜ਼ਬਤ ਕੀਤੀ ਗਈ ਹੈ | ਇਸੇ ਤਰ੍ਹਾਂ ਵੱਖ-ਵੱਖ ਪੁਲਿਸ ਥਾਣਿਆਂ 'ਚ 53 ਹਜ਼ਾਰ ਵਾਹਨ ਬੇਕਾਰ ਪਏ ਸੜ ਰਹੇ ਹਨ | ਪੁਲਿਸ ਨੇ ਸੁਪਰੀਮ ਕੋਰਟ 'ਚ ਗੁਹਾਰ ਲਗਾਈ ਹੈ ਕਿ ਹੁਣ ਉਸ ਦੇ ਕੋਲ ਥਾਂ ਨਹੀਂ ਬਚੀ ਹੈ, ਇਸ ਲਈ ਇਨ੍ਹਾਂ ਦੇ ਲਈ ਕੋਈ ਵਿਵਸਥਾ ਕੀਤੀ ਜਾਵੇ | ਦੱਸਣਯੋਗ ਹੈ ਕਿ ਦਿੱਲੀ ਪੁਲਿਸ ਜੋ ਗ਼ੈਰ-ਕਾਨੂੰਨੀ ਜਾਂ ਤਸਕਰੀ ਵਾਲੀ ਸ਼ਰਾਬ ਜ਼ਬਤ ਕਰਦੀ ਹੈ, ਉਸ ਨੂੰ ਥਾਣਿਆਂ ਦੇ ਮਾਲਖਾਨੇ ਵਿਚ ਰੱਖਿਆ ਜਾਂਦਾ ਹੈ | ਦੂਜੇ ਪਾਸੇ ਜਬਤ ਕੀਤੇ ਗਏ ਮੋਟਰਸਾਈਕਲ ਅਤੇ ਕਾਰਾਂ ਆਦਿ ਨੂੰ ਥਾਣਿਆਂ 'ਚ ਹੀ ਰੱਖਿਆ ਜਾਂਦਾ ਹੈ ਅਤੇ ਅਜਿਹੇ ਹਜ਼ਾਰਾਂ ਵਾਹਨ ਥਾਣਿਆਂ 'ਚ ਪਏ ਸੜ ਰਹੇ ਹਨ | ਜਾਣਕਾਰੀ ਮੁਤਾਬਿਕ ਜਸਟਿਸ ਮਦਨ ਬੀ. ਲੋਕੁਰ ਤੇ ਦੀਪਕ ਗੁਪਤਾ ਦੀ ਬੈਂਚ ਕੋਲ ਦਿੱਤੇ ਗਏ ਹਲਫਨਾਮੇ 'ਚ ਦਿੱਲੀ ਪੁਲਿਸ ਨੇ ਕਿਹਾ ਕਿ ਥਾਣਿਆਂ ਦੇ ਮਾਲਖਾਨੇ ਵਿਚ ਨਾਜਾਇਜ਼ ਸ਼ਰਾਬ ਰੱਖਣ ਦੇ ਲਈ ਸਾਰੀ ਥਾਂ ਭਰ ਗਈ ਹੈ | 31 ਅਗਸਤ 2018 ਤੱਕ ਦਿੱਲੀ ਦੇ ਪੁਲਿਸ ਥਾਣਿਆਂ 'ਚ 802370 ਲੀਟਰ ਜ਼ਬਤ ਕੀਤੀ ਹੋਈ ਸ਼ਰਾਬ ਪਈ ਹੋਈ ਹੈ | ਬੈਂਚ ਨੇ ਦਿੱਲੀ ਪੁਲਿਸ ਕੋਲੋਂ ਪੁੱਛਿਆ ਹੈ ਕਿ ਇਸ ਤਰ੍ਹਾਂ ਜ਼ਬਤ ਕੀਤੇ ਗਏ ਮਾਲ ਨੂੰ ਨਸ਼ਟ ਕਰਨ ਦੀ ਨੀਤੀ ਕਿਉਂ ਨਹੀਂ ਬਣਾਈ ਗਈ | ਪੁਲਿਸ ਨੇ ਇਹ ਦਸਿਆ ਕਿ 53ਹਜ਼ਾਰ ਤੋਂ ਜ਼ਿਆਦਾ ਵਾਹਨ ਥਾਣਿਆਂ 'ਚ ਪਏ ਹੋਏ ਹਨ,ਇਨ੍ਹਾਂ ਵਿਚੋਂ 40 ਹਜ਼ਾਰ ਦੇ ਕਰੀਬ ਜਬਤ ਵਾਹਨ ਹਨ ਜਦਕਿ ਕੁੱਝ ਵਾਹਨ ਇਸ ਕਾਰਨ ਥਾਣਿਆਂ 'ਚ ਪਏ ਹਨ ਕਿਉਂਕਿ ਉਨ੍ਹਾਂ ਦੇ ਮਾਲਿਕਾਂ ਨੂੰ ਬੀਮਾ ਰਾਸ਼ੀ ਮਿਲ ਚੁੱਕੀ ਹੈ ਅਤੇ ਬੀਮਾ ਕੰਪਨੀ ਵਾਹਨ ਨੂੰ ਲੈ ਕੇ ਨਹੀਂ ਜਾਣਾ ਚਾਹੁੰਦੀ |

ਮੰਤਰੀ ਗਹਿਲੋਤ 'ਤੇ ਆਮਦਨ ਕਰ ਵਿਭਾਗ ਦੇ ਛਾਪੇ ਨੂੰ ਆਤਿਸ਼ੀ ਨੇ ਦੱਸਿਆ ਰਾਜਨੀਤਿਕ ਸਾਜਿਸ਼

ਨਵੀਂ ਦਿੱਲੀ,11 ਅਕਤੂਬਰ (ਜਗਤਾਰ ਸਿੰਘ)-ਦਿੱਲੀ ਸਰਕਾਰ ਦੇ ਮੰਤਰੀ ਕੈਲਾਸ਼ ਗਹਿਲੋਤ ਦੇ ਘਰ ਟੈਕਸ ਦੀ ਰੇਡ ਨੂੰ ਆਮ ਆਦਮੀ ਪਾਰਟੀ ਨੇ ਰਾਜਨੀਤਕ ਸਾਜਿਸ਼ ਕਰਾਰ ਦਿੱਤਾ ਹੈ ਅਤੇ ਇਸ ਮਾਮਲੇ 'ਚ ਗਹਿਲੋਤ ਨੂੰ ਪੂਰੀ ਤਰ੍ਹਾਂ ਕਲੀਨ ਚਿੱਟ ਦਿੱਤੀ ਹੈ | ਆਪ ਪ੍ਰਵਕਤਾ ਆਤਿਸ਼ੀ ...

ਪੂਰੀ ਖ਼ਬਰ »

ਦਿੱਲੀ ਦੇ ਵੱਖ-ਵੱਖ ਇਲਾਕਿਆਂ 'ਚ ਚਲਾਈ ਜਾਵੇਗੀ 'ਸ਼ਬਦ ਗੁਰੂ ਜਾਗਰੂਕਤਾ ਮੁਹਿੰਮ'

ਨਵੀਂ ਦਿੱਲੀ, 11 ਅਕਤੂਬਰ (ਜਗਤਾਰ ਸਿੰਘ)-ਗੁਰਮਤਿ ਕਾਲਜ ਦਿੱਲੀ ਦੇ ਚੇਅਰਮੈਨ ਹਰਿੰਦਰਪਾਲ ਸਿੰਘ (ਮੈਂਬਰ ਦਿੱਲੀ ਕਮੇਟੀ) ਨੇ ਸਮੁੱਚੀ ਮਨੁੱਖਤਾ ਨੂੰ ਸ਼ਬਦ ਗੁਰੂ ਨਾਲ ਜੁੜਨ ਦੀ ਅਪੀਲ ਕੀਤੀ ਅਤੇ ਨਾਲ ਹੀ ਸ਼ਬਦ ਗੁਰੂ ਜਾਗਰੂਕਤਾ ਮੁਹਿੰਮ ਪੂਰੀ ਦਿੱਲੀ ਵਿਚ ਛੇਤੀ ਹੀ ...

ਪੂਰੀ ਖ਼ਬਰ »

ਨਾਜਾਇਜ਼ ਸਬੰਧਾਂ ਦੇ ਸ਼ੱਕ ਦੇ ਚਲਦਿਆਂ ਪਤੀ ਵਲੋਂ ਪਤਨੀ ਦੀ ਹੱਤਿਆ

ਐੱਸ. ਏ. ਐੱਸ. ਨਗਰ, 11 ਅਕਤੂਬਰ (ਜਸਬੀਰ ਸਿੰਘ ਜੱਸੀ)-ਥਾਣਾ ਬਲੌਾਗੀ ਅਧੀਨ ਪੈਂਦੀ ਆਦਰਸ਼ ਨਗਰ ਕਾਲੋਨੀ ਦੀ ਰਹਿਣ ਵਾਲੀ ਇਕ ਔਰਤ ਨੂੰ ਨਾਜਾਇਜ਼ ਸਬੰਧਾਂ ਦੇ ਸ਼ੱਕ ਕਾਰਨ ਉਸ ਦੇ ਪਤੀ ਵਲੋਂ ਸਿਰ 'ਚ ਡੰਡਾ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ | ਮਿ੍ਤਕਾ ਦੀ ਪਛਾਣ ਅੰਜੂ ...

ਪੂਰੀ ਖ਼ਬਰ »

ਵਿਦਿਆਰਥੀ ਸੰਘ ਦੀਆਂ ਚੋਣਾਂ ਨੂੰ ਲੈ ਕੇ ਐਸ.ਪੀ. ਨੇ ਦਿੱਤੀਆਂ ਹਦਾਹਿਤਾਂ

ਕੁਰੂਕਸ਼ੇਤਰ, 11 ਅਕਤੂਬਰ (ਜਸਬੀਰ ਸਿੰਘ ਦੁੱਗਲ)-ਐਸ.ਪੀ. ਸੁਰਿੰਦਰਪਾਲ ਸਿੰਘ ਨੇ ਵਿਦਿਆਰਥੀ ਸੰਘ ਦੀਆਂ ਚੋਣਾਂ ਅਤੇ ਜ਼ਿਲ੍ਹੇ ਵਿਚ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ | ਉਨ੍ਹਾਂ ਨੇ ਸਾਰੇ ਡੀ.ਐਸ.ਪੀ., ਥਾਣਾ ਇੰਚਾਰਜਾਂ, ...

ਪੂਰੀ ਖ਼ਬਰ »

ਜੈਰਾਮ ਪਬਲਿਕ ਸਕੂਲ ਦੀ ਵਿਦਿਆਰਥਣ ਭਜਨ ਗਾਇਨ 'ਚ ਰਹੀ ਅੱਵਲ

ਥਾਨੇਸਰ, 11 ਅਕਤੂਬਰ (ਅਜੀਤ ਬਿਊਰੋ)-ਮਹਾਰਾਜਾ ਅੱਗਰਸੈਨ ਜੈਅੰਤੀ ਦੇ ਸਬੰਧ ਵਿਚ ਅੰਤਰ ਕਾਲਜ ਮੁਕਾਬਲਿਆਂ ਵਿਚ ਸ੍ਰੀਮਤੀ ਕੇਸਰੀ ਦੇਵੀ ਲੋਹੀਆ ਜੈਰਾਮ ਪਬਲਿਕ ਸਕੂਲ ਲੋਹਾਰ ਮਾਜਰਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ | ਪਿੰ੍ਰਸੀਪਲ ਡਾ. ਸਵੀਤਾ ...

ਪੂਰੀ ਖ਼ਬਰ »

ਖਰੀਂਡਵਾ ਸਕੂਲ 'ਚ ਬਣੀ ਜ਼ਿਲ੍ਹੇ ਦੀ ਪਹਿਲੀ ਅੰਗਰੇਜ਼ੀ ਭਾਸ਼ਾ ਲੈਬ

ਕੁਰੂਕਸ਼ੇਤਰ/ ਸ਼ਾਹਾਬਾਦ, 11 ਅਕਤੂਬਰ (ਜਸਬੀਰ ਸਿੰਘ ਦੁੱਗਲ)-ਗੌਰਮਿੰਟ ਸੀ.ਸੈ. ਸਕੂਲ ਖਰੀਂਡਵਾ ਵਿਚ ਜ਼ਿਲ੍ਹੇ ਦੀ ਪਹਿਲੀ ਅੰਗਰੇਜੀ ਲੈਬ ਦਾ ਉਦਘਾਟਲ ਸਿੱਖਿਆ ਵਿਭਾਗ ਦੇ ਸਹਾਇਕ ਨਿਰਦੇਸ਼ਕ ਨੰਦ ਕਿਸ਼ੋਰ ਵਰਮਾ ਵਲੋਂ ਕੀਤਾ ਗਿਆ | ਸਹਾਇਕ ਨਿਰਦੇਸ਼ਕ ਨੇ ਕਿਹਾ ਕਿ ...

ਪੂਰੀ ਖ਼ਬਰ »

ਕਲੀਨਿਕਲ ਲੈਬੋਰਟਰੀ ਲਈ ਨਿਰਧਾਰਤ ਕੀਤੀ ਯੋਗਤਾ

ਥਾਨੇਸਰ, 11 ਅਕਤੂਬਰ (ਅਜੀਤ ਬਿਊਰੋ)-ਜ਼ਿਲ੍ਹਾ ਸਿਵਲ ਸਰਜਨ ਡਾ. ਸੁਖਬੀਰ ਸਿੰਘ ਨੇ ਕਿਹਾ ਕਿ ਅਦਾਲਤ ਦੇ ਹੁਕਮਾਂ ਮੁਤਾਬਿਕ ਸੂਬੇ 'ਚ ਚਲ ਰਹੇ ਕਲੀਨੀਕਲ ਲੈਬੋਰਟਰੀ ਲਈ ਯੋਗਤਾ ਨਿਰਧਾਰਤ ਕਰ ਦਿੱਤੀ ਹੈ | ਇਸ ਲਈ ਘੱਟੋ-ਘੱਟ ਐਮ.ਬੀ.ਬੀ.ਐਸ. ਡਾਕਟਰ ਦੀ ਰਿਪੋਰਟ ਜ਼ਰੂਰੀ ਕਰ ...

ਪੂਰੀ ਖ਼ਬਰ »

ਤੇਜ਼ ਬਾਰਿਸ਼ ਅਤੇ ਗੜ੍ਹੇਮਾਰੀ ਕਰਨ ਅਨਾਜ ਮੰਡੀ ਵਿਚ ਪਾਣੀ ਜਮਾਂ ਹੋਣ ਕਾਰਨ ਹਜ਼ਾਰਾਂ ਕੁਇੰਟਲ ਝੋਨਾ ਭਿੱਜਿਆ

ਕੁਰੂਕਸ਼ੇਤਰ/ਸ਼ਾਹਾਬਾਦ, 11 ਅਕਤੂਬਰ (ਜਸਬੀਰ ਸਿੰਘ ਦੁੱਗਲ)-ਤੇਜ਼ ਮੀਂਹ ਅਤੇ ਗੜ੍ਹੇਮਾਰੀ ਨੇ ਕਿਸਾਨਾਂ ਦੀ ਮਿਹਨਤ 'ਤੇ ਪਾਣੀ ਫੇਰ ਦਿੱਤਾ ਹੈ | ਖੇਤਰ ਦੀ ਬੇਲਦਾਰ ਸਬਜ਼ੀਆਂ 'ਤੇ ਮਾੜਾ ਅਸਰ ਪਿਆ ਹੈ ਅਤੇ ਤੇਜ ਬਾਰਿਸ਼ ਕਾਰਨ ਸ਼ਾਹਾਬਾਦ ਅਨਾਜ ਮੰਡੀ 'ਚ ਪਾਣੀ ਦੀ ...

ਪੂਰੀ ਖ਼ਬਰ »

ਸਕੂਲ ਪੁੱਜਣ 'ਤੇ ਜੇਤੂ ਵਿਦਿਆਰਥੀਆਂ ਦਾ ਕੀਤਾ ਸਵਾਗਤ

ਕੁਰੂਕਸ਼ੇਤਰ/ਸ਼ਾਹਾਬਾਦ, 11 ਅਕਤੂਬਰ (ਜਸਬੀਰ ਸਿੰਘ ਦੁੱਗਲ)-ਅਲਪਾਈਨ ਪਬਲਿਕ ਸਕੂਲ 'ਚ ਭਾਰਤ ਵਿਕਾਸ ਪ੍ਰੀਸ਼ਦ ਵਲੋਂ ਕਰਵਾਏ ਗਏ ਭਾਰਤ ਨੂੰ ਜਾਣੋ ਮੁਕਾਬਲੇ 'ਚ ਪਹਿਲਾ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਦਾ ਜੋਰਦਾਰ ਸਵਾਗਤ ਕੀਤਾ ਗਿਆ | ਸਕੂਲ ਦੇ ਪਿ੍ੰਸੀਪਲ ...

ਪੂਰੀ ਖ਼ਬਰ »

ਕੀਰਤਨ ਪ੍ਰਚਾਰ ਅਕਾਦਮੀ ਵਲੋਂ ਵਿਸ਼ੇਸ਼ ਕੀਰਤਨ ਦਰਬਾਰ ਭਲਕੇ

ਨਵੀਂ ਦਿੱਲੀ, 11 ਅਕਤੂਬਰ (ਬਲਵਿੰਦਰ ਸਿੰਘ ਸੋਢੀ)-ਕੀਰਤਨ ਪ੍ਰਚਾਰ ਅਕਾਦਮੀ (ਰਜਿ) ਵਲੋਂ ਇਕ ਵਿਸ਼ੇਸ਼ ਕੀਰਤਨ ਦਰਬਾਰ (ਸ਼ੁਕਰਾਨਾ ਸਮਾਗਮ) 13 ਅਕਤੂਬਰ ਨੂੰ ਸਵਾਮੀ ਅਮਰਦੇਵ ਪਬਲਿਕ ਸਕੂਲ ਡੇਰਾਵਾਲ ਨਗਰ ਵਿਖੇ ਕੀਤਾ ਜਾ ਰਿਹਾ ਹੈ | ਇਹ ਸਮਾਗਮ ਸਿਲਵਰ ਜੁਬਲੀ ਦੇ ਰੂਪ 'ਚ ...

ਪੂਰੀ ਖ਼ਬਰ »

ਪ੍ਰੀਤ ਫਰਨੀਚਰ ਹਾਊਸ ਲਖਨੌਰ ਵਲੋਂ 17 ਹਜ਼ਾਰ 'ਚ ਦੋ ਤੇ ਪੰਜ ਸਾਲ ਦੀ ਗਾਰੰਟੀ/ਵਾਰੰਟੀ ਸਕੀਮ ਦੀ ਸ਼ੁਰੂਆਤ

ਐੱਸ.ਏ.ਐੱਸ ਨਗਰ, 11 ਅਕਤੂਬਰ (ਨਰਿੰਦਰ ਸਿੰਘ ਝਾਂਮਪੁਰ)-ਸੱਚਖੰਡਵਾਸੀ ਬ੍ਰਹਮ ਗਿਆਨੀ ਸੰਤ ਬਾਬਾ ਅਜੀਤ ਸਿੰਘ ਹੰਸਾਲੀ ਸਾਹਿਬ ਵਾਲਿਆਂ ਦੇ ਆਸ਼ੀਰਵਾਦ ਨਾਲ ਸ਼ੁਰੂ ਕੀਤੇ 'ਪ੍ਰੀਤ ਫਰਨੀਚਰ ਹਾਊਸ' ਲਖਨੌਰ (ਸਾਹਮਣੇ ਬੀ.ਐਸ.ਐਫ਼. ਕੈਂਪ ਲਾਂਡਰਾਂ-ਚੰਡੀਗੜ੍ਹ•ਮਾਰਗ 'ਤੇ) ...

ਪੂਰੀ ਖ਼ਬਰ »

ਘੁਣ ਵਾਂਗ ਖਾ ਰਹੀ ਹੈ ਪੰਜਾਬ ਸ਼ੈਲਰ ਸਨਅਤ ਨੂੰ ਐਫ. ਸੀ. ਆਈ.

ਮੇਜਰ ਸਿੰਘ ਜਲੰਧਰ, 11 ਅਕਤੂਬਰ-ਚੌਲਾਂ ਦੀ ਪੈਦਾਵਾਰ ਤੇ ਦੇਸ਼ ਦੇ ਅੰਨਭੰਡਾਰ ਵਿਚ ਵੱਡਾ ਹਿੱਸਾ ਪਾਉਣ ਵਾਲੇ ਪੰਜਾਬ ਅੰਦਰ ਸ਼ੈਲਰ ਸਨਅਤ 'ਤੇ ਕੇਂਦਰੀ ਖ਼ੁਰਾਕ ਏਜੰਸੀ ਦੇ ਜਕੜਜੱਫੇ ਕਾਰਨ ਰਾਜ ਦੀ ਕਿਸਾਨ ਕੰਗਾਲ ਹੈ ਤੇ ਸ਼ੈਲਰ ਸਨਅਤ ਬੁਰੀ ਤਰ੍ਹਾਂ ਰਿਸ਼ਵਤਖੋਰੀ ...

ਪੂਰੀ ਖ਼ਬਰ »

ਡੇਰਾ ਮੁਖੀ ਦੇ ਗੰਨਮੈਨ ਰਹੇ ਹੌਲਦਾਰ ਦੀ ਭੇਦਭਰੀ ਹਾਲਤ 'ਚ ਮੌਤ

ਸਿਰਸਾ, 11 ਅਕਤੂਬਰ (ਭੁਪਿੰਦਰ ਪੰਨੀਵਾਲੀਆ)-ਸਿਰਸਾ ਦੇ ਡੇਰਾ ਮੁਖੀ ਦੇ ਗੰਨਮੈਨ ਰਹੇ ਹੌਲਦਾਰ ਰਾਮ ਸਿੰਘ ਦੀ ਭੇਦਭਰੀ ਹਾਲਤ 'ਚ ਮੌਤ ਹੋ ਗਈ | ਪੋਸਟਮਾਰਟਮ ਮਗਰੋਂ ਮਿ੍ਤਕ ਦੀ ਲਾਸ਼ ਵਾਰਸਾਂ ਨੂੰ ਸੌਾਪ ਦਿੱਤੀ ਗਈ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਡੇਰਾ ਸਿਰਸਾ ਦੇ ...

ਪੂਰੀ ਖ਼ਬਰ »

ਇਮੀਗ੍ਰੇਸ਼ਨ ਦੇ ਖ਼ੇਤਰ 'ਚ 5.5 ਬੈਂਡ 'ਤੇ ਮੱਲਾਂ ਮਾਰਨ ਵਾਲੀ ਸੰਸਥਾ ਕੈਨੇਡੀਅਨ ਅਕੈਡਮੀ

ਫ਼ਰੀਦਕੋਟ, 11 ਅਕਤੂਬਰ (ਜਸਵੰਤ ਸਿੰਘ ਪੁਰਬਾ)-ਕੈਨੇਡੀਅਨ ਅਕੈਡਮੀ ਜੋ ਕਿ ਪਿਛਲੇ ਕਈ ਸਾਲਾਂ ਤੋਂ ਆਪਣੀਆਂ ਸੇਵਾਵਾਂ ਰਾਹੀਂ ਹਜ਼ਾਰਾਂ ਵਿਦਿਆਰਥੀਆਂ ਦਾ ਵਿਦੇਸ਼ 'ਚ ਜਾ ਕੇ ਪੜ੍ਹਨ ਦਾ ਸੁਪਨਾ ਸਾਕਾਰ ਕਰ ਚੁੱਕੀ ਹੈ | ਹੁਣ ਸਿਰਫ਼ 5.5 ਬੈਂਡ 'ਤੇ ਆਸਟੇ੍ਰਲੀਆ ਦਾ ਸਟੱਡੀ ...

ਪੂਰੀ ਖ਼ਬਰ »

ਮੁਹੰਮਦ ਰਫ਼ੀ ਦੇ ਗੀਤਾਂ ਨੂੰ ਆਪਣੇ ਦਿਲ-ਜ਼ੁਬਾਨ 'ਤੇ ਸਮੋਈ ਬੈਠਾ ਹੈ ਉਨ੍ਹਾਂ ਦਾ ਲਾਵਾਰਸ ਭਾਣਜਾ 'ਮੁਹੰਮਦ ਅਜ਼ੀਜ਼ ਰਫ਼ੀ'

ਪਲਵਿੰਦਰ ਸਿੰਘ ਸਰਹਾਲਾ ਟਾਹਲੀ ਸਾਹਿਬ, 11 ਅਕਤੂਬਰ-ਅੰਮਿ੍ਤਸਰ ਜ਼ਿਲ੍ਹੇ ਦੇ ਮਜੀਠਾ ਨੇੜੇ ਪਿੰਡ ਕੋਟਲਾ ਸੁਲਤਾਨ ਸਿੰਘ ਦੇ ਜੰਮਪਲ ਤੇ ਬਾਲੀਵੁੱਡ ਦੀ ਸੰਗੀਤ ਦੁਨੀਆ ਦੇ ਬੇਤਾਜ ਬਾਦਸ਼ਾਹ ਮੁਹੰਮਦ ਰਫੀ ਦੇ ਗਾਏ ਹੋਏ 52 ਹਜ਼ਾਰ ਗੀਤਾਂ 'ਚੋਂ 40 ਹਜ਼ਾਰ ਗੀਤਾਂ ਨੂੰ ...

ਪੂਰੀ ਖ਼ਬਰ »

ਕੁੱਲ ਹਿੰਦ ਕਾਂਗਰਸ ਦੇ ਬੁਲਾਰੇ ਜੈਵੀਰ ਸ਼ੇਰਗਿੱਲ ਬਣੇ ਛੱਤੀਸਗੜ੍ਹ ਚੋਣ ਮੀਡੀਆ ਦੇ ਇੰਚਾਰਜ

ਜਲੰਧਰ, 11 ਅਕਤੂਬਰ (ਮੇਜਰ ਸਿੰਘ)-ਕਾਂਗਰਸ ਨੇ ਪੰਜ ਰਾਜਾਂ ਦੀਆਂ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਵਿਚ ਪ੍ਰਚਾਰ ਮੁਹਿੰਮ ਨੂੰ ਜ਼ੋਰ-ਸ਼ੋਰ ਨਾਲ ਚਲਾਉਣ ਲਈ ਮੀਡੀਆ ਇੰਚਾਰਜ ਥਾਪੇ ਹਨ | ਆਲ ਇੰਡੀਆ ਕਾਂਗਰਸ ਕਮੇਟੀ ਦੇ ਬੁਲਾਰੇ ਜੈਵੀਰ ਸ਼ੇਰਗਿੱਲ ਨੂੰ ਛੱਤੀਸਗੜ੍ਹ ...

ਪੂਰੀ ਖ਼ਬਰ »

ਸੂਬੇ ਦੇ ਛੋਟੇ ਧੰਦਿਆਂ 'ਤੇ ਬਿਹਾਰ ਤੇ ਯੂ.ਪੀ. ਦੇ ਮਜ਼ਦੂਰ ਕਾਬਜ਼-ਪੰਜਾਬੀ ਹੋਏ ਵਿਹਲੇ

ਅਮਰਗੜ੍ਹ, 11 ਅਕਤੂਬਰ (ਬਲਵਿੰਦਰ ਸਿੰਘ ਭੁੱਲਰ)-ਪੰਜਾਬ 'ਚ ਛੋਟੇ ਧੰਦਿਆਂ 'ਤੇ ਬਾਹਰਲੇ ਸੂਬਿਆਂ ਤੋਂ ਆਏ ਮਜ਼ਦੂਰ ਕਾਬਜ਼ ਹੋ ਚੁੱਕੇ ਹਨ, ਜਦਕਿ ਗ਼ਰੀਬੀ ਤੇ ਬੇਰੁਜ਼ਗਾਰੀ ਦੀ ਮਾਰ ਦਿਨੋਂ ਦਿਨ ਵਧ ਰਹੀ ਹੈ | ਸੂਬੇ ਤੋਂ ਬਾਹਰਲੇ ਮਜ਼ਦੂਰ ਪੰਜਾਬ ਆ ਕੇ ਪਹਿਲਾਂ ਤਾਂ ...

ਪੂਰੀ ਖ਼ਬਰ »

ਕੁਲੈਕਸ਼ਨ ਕੰਪਨੀ ਦੇ ਮੁਲਾਜ਼ਮ ਤੋਂ 10 ਲੱਖ ਦੀ ਲੁੱਟ ਦੇ ਮਾਮਲੇ 'ਚ 4 ਗਿ੍ਫ਼ਤਾਰ

ਲੁਧਿਆਣਾ, 11 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਫਿਰੋਜ਼ਪੁਰ ਸੜਕ 'ਤੇ ਐਮ.ਬੀ.ਡੀ. ਮਾਲ ਨੇੜੇ ਮੰਗਲਵਾਰ ਦੀ ਰਾਤ ਨੂੰ ਰੇਡੀਏਟ ਕੁਲੈਕਸ਼ਨ ਕੰਪਨੀ ਦੇ ਦੋ ਮੁਲਾਜ਼ਮਾਂ ਨੂੰ ਗੋਲੀਆਂ ਮਾਰ ਕੇ ਜ਼ਖ਼ਮੀ ਕਰਨ ਉਪਰੰਤ ਲੁਟੇਰਿਆਂ ਵਲੋਂ 10 ਲੱਖ 71 ਹਜ਼ਾਰ ਦੀ ਨਕਦੀ ...

ਪੂਰੀ ਖ਼ਬਰ »

ਪੰਜਾਬ ਦੇ ਕਿੰਨੂ ਦੀ ਹੋਵੇਗੀ ਵਿਦੇਸ਼ਾਂ 'ਚ ਬਰਾਮਦ

ਅਬੋਹਰ, 11 ਅਕਤੂਬਰ (ਸੁਖਜਿੰਦਰ ਸਿੰਘ ਢਿੱਲੋਂ)-ਪੰਜਾਬ ਦਾ ਕਿੰਨੂ ਕੇਂਦਰ ਸਰਕਾਰ ਦੇ ਵਿਸ਼ੇਸ਼ ਉੱਦਮ ਤੇ ਸਹਿਯੋਗ ਸਦਕਾ ਵਿਦੇਸ਼ਾਂ 'ਚ ਸਹੀਬੱਧ ਢੰਗ ਨਾਲ ਬਰਾਮਦ ਹੋਵੇਗਾ | ਇਸ ਸਬੰਧੀ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ, ਵਪਾਰ ਤੇ ਬਰਾਮਦ ਵਿਭਾਗ ਦੇ ...

ਪੂਰੀ ਖ਼ਬਰ »

ਯੂਨੀਵਰਸਿਟੀਆਂ ਬੌਧਿਕ ਕੰਗਾਲੀ ਦਾ ਸ਼ਿਕਾਰ

ਸੰਗਰੂਰ, 11 ਅਕਤੂਬਰ (ਸੁਖਵਿੰਦਰ ਸਿੰਘ ਫੁੱਲ)-ਹਾਲ ਹੀ ਵਿਚ ਪੰਜਾਬ ਤੇ ਪੰਜਾਬੀ ਯੂਨੀਵਰਸਿਟੀ 'ਚ ਵਾਪਰ ਰਹੀਆਂ ਘਟਨਾਵਾਂ ਨੇ ਬੌਧਿਕ ਕੰਗਾਲੀ ਦਾ ਮੁਜ਼ਾਹਰਾ ਕਰਦਿਆਂ ਕੁਝ ਅਜਿਹੀਆਂ ਨਿੰਦਣਯੋਗ ਕਾਰਵਾਈਆਂ ਕੀਤੀਆਂ ਹਨ, ਜਿਨ੍ਹਾਂ ਨੇ ਅਕਾਦਮਿਕ ਮਿਆਰ ਨੰੂ ਨੀਵਾਂ ...

ਪੂਰੀ ਖ਼ਬਰ »

ਟੁੱਟੇ ਜਬਾੜੇ 'ਚ ਵੀ ਲੱਗ ਸਕਦੇ ਹਨ 3 ਦਿਨਾਂ 'ਚ ਪੱਕੇ ਦੰਦ-ਡਾ. ਨੈਨਸੀ

ਜਲੰਧਰ, 11 ਅਕਤੂਬਰ (ਐੱਮ.ਐੱਸ. ਲੋਹੀਆ)-ਇਕ ਹਾਦਸੇ ਦੌਰਾਨ ਜਬਾੜੇ ਦੀ ਹੱਡੀ ਟੁੱਟ ਜਾਣ ਕਰਕੇ ਕਈ ਸਾਲਾਂ ਤੋਂ ਮੰੂਹ 'ਚ ਦੰਦ ਨਾ ਹੋਣ ਕਾਰਨ ਪ੍ਰੇਸ਼ਾਨ ਮਰੀਜ਼ ਜੋ ਕਿ ਖਾਣਾ ਵੀ ਸਹੀ ਢੰਗ ਨਾਲ ਨਹੀਂ ਖਾ ਸਕਦਾ ਸੀ | ਇਸ ਕਰਕੇ ਉਸ ਦੇ ਮੰੂਹ 'ਚ ਪੱਕੇ ਦੰਦ ਲਗਾਉਣ ਲਈ ਹਰ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ 18 ਨੂੰ ਤਿੰਨ ਘੰਟੇ ਰੇਲਾਂ ਰੋਕਣ ਦਾ ਐਲਾਨ

ਤਰਨ ਤਾਰਨ, 11 ਅਕਤੂਬਰ (ਗੁਰਪ੍ਰੀਤ ਸਿੰਘ ਕੱਦਗਿੱਲ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਪ੍ਰਧਾਨ ਸਤਨਾਮ ਸਿੰਘ ਪੰਨੂੰ ਤੇ ਜ: ਸਕੱਤਰ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਕੈਪਟਨ ਸਰਕਾਰ ਨੈਸ਼ਨਲ ਗਰੀਨ ਟਿ੍ਬਿਊਨਲ ਦੇ ਹੁਕਮਾਂ ਨੂੰ ਅੱਖੋਂ ਪਰੋਖੇ ਕਰਕੇ ਪਰਾਲੀ ...

ਪੂਰੀ ਖ਼ਬਰ »

ਕੈਪਟਨ ਨੇ ਅੰਮਿ੍ਤਸਰ 'ਚ ਜਨਰਲ ਐਲਾਰਡ ਦਾ ਬੁੱਤ ਸਥਾਪਤ ਕਰਨ ਲਈ ਰੂਪ-ਰੇਖਾ ਉਲੀਕਣ ਲਈ ਕਿਹਾ

ਚੰਡੀਗੜ੍ਹ, 11 ਅਕਤੂਬਰ (ਅਜੀਤ ਬਿਊਰੋ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਘੋੜਸਵਾਰ ਸੈਨਾ 'ਫ਼ੌਜ-ਏ-ਖਾਸ' ਦੇ ਮੁਖੀ ਫਰੈਂਕੋਇਸ ਐਲਾਰਡ ਦਾ ਬੁੱਤ ਅੰਮਿ੍ਤਸਰ 'ਚ ਸਥਾਪਤ ਕਰਨ ਲਈ ਸੈਰ-ਸਪਾਟਾ ਤੇ ਸੱਭਿਆਚਾਰਕ ...

ਪੂਰੀ ਖ਼ਬਰ »

ਬੇਅਦਬੀ ਮਾਮਲੇ ਦੇ ਹੱਲ ਲਈ ਪੰਥਕ ਅਸੈਂਬਲੀ 'ਚ ਮੁੱਦਿਆਂ 'ਤੇ ਹੋਵੇਗੀ ਵਿਚਾਰ-ਭੌਰ

ਜਲੰਧਰ, 11 ਅਕਤੂਬਰ (ਮੇਜਰ ਸਿੰਘ)-ਕੁਝ ਪੰਥਕ ਸ਼ਖ਼ਸੀਅਤਾਂ ਨੇ ਪੰਥਕ ਰਵਾਇਤਾਂ ਨੂੰ ਮੁੜ ਸੁਰਜੀਤ ਕਰਨ ਲਈ ਬੇਅਦਬੀ ਮਾਮਲੇ 'ਤੇ ਅਕਾਲੀ ਦਲ ਤੇ ਕਾਂਗਰਸ ਵਲੋਂ ਨਿਭਾਈ ਭੂਮਿਕਾ ਬਾਰੇ ਵਿਚਾਰ ਕਰਨ ਲਈ 20-21 ਅਕਤੂਬਰ ਨੂੰ ਅੰਮਿ੍ਤਸਰ ਵਿਖੇ ਪੰਥਕ ਅਸੈਂਬਲੀ ਬੁਲਾਏ ਜਾਣ ਦਾ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਨੂੰ ਆਪਣੀ ਨੀਤੀ ਬਦਲਣ ਦੀ ਲੋੜ-ਮਨਜੀਤ ਸਿੰਘ ਜੀ. ਕੇ.

ਜਲੰਧਰ, 11 ਅਕਤੂਬਰ (ਜਸਪਾਲ ਸਿੰਘ)-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਸ. ਮਨਜੀਤ ਸਿੰਘ ਜੀ. ਕੇ. ਨੇ ਕਿਹਾ ਹੈ ਕਿ ਪਿਛਲੇ ਸਮੇਂ ਦੌਰਾਨ ਵਾਪਰੀਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਤੇ ਬਹਿਬਲ ਕਲਾਂ ...

ਪੂਰੀ ਖ਼ਬਰ »

ਕਪਾਹ ਮੰਡੀਆਂ 'ਚ ਆੜ੍ਹਤੀਆਂ ਵਲੋਂ ਹੜਤਾਲ ਅੱਜ

ਹੁਸ਼ਿਆਰਪੁਰ, 11 ਅਕਤੂਬਰ (ਬਲਜਿੰਦਰਪਾਲ ਸਿੰਘ)-ਕਾਟਨ ਕਾਰਪੋਰੇਸ਼ਨ ਆਫ਼ ਇੰਡੀਆ ਦੀ ਨਾਦਰਸ਼ਾਹੀ ਨੀਤੀ ਿਖ਼ਲਾਫ਼ ਕਪਾਹ ਦਾ ਕਾਰੋਬਾਰ ਕਰਨ ਵਾਲੀਆਂ ਪੰਜਾਬ ਦੀਆਂ ਸਮੂਹ ਮੰਡੀਆਂ 'ਚ ਆੜਤੀਆਂ ਵਲੋਂ 12 ਅਕਤੂਬਰ ਨੂੰ ਇਕ ਦਿਨਾਂ ਸੰਕੇਤਕ ਹੜਤਾਲ ਕੀਤੀ ਜਾਵੇਗੀ | ਇਹ ...

ਪੂਰੀ ਖ਼ਬਰ »

ਕੈਪਟਨ ਵਲੋਂ ਪਰਾਲੀ ਸਾੜਨ ਤੋਂ ਰੋਕਣ ਸਬੰਧੀ ਜਾਗਰੂਕਤਾ ਪੈਦਾ ਕਰਨ ਲਈ ਤਿੰਨ ਮੋਬਾਈਲ ਐਪ ਜਾਰੀ

ਚੰਡੀਗੜ੍ਹ, 11 ਅਕਤੂਬਰ (ਅਜੀਤ ਬਿਊਰੋ)-ਪਰਾਲੀ ਸਾੜੇ ਜਾਣ ਨਾਲ ਨਿਪਟਣ ਸਬੰਧੀ ਆਪਣੀ ਸਰਕਾਰ ਦੀਆਂ ਕੋਸ਼ਿਸ਼ਾਂ ਨੂੰ ਹੋਰ ਤੇਜ਼ ਕਰਦੇ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਫ਼ਸਲਾਂ ਦੀ ਰਹਿੰਦ-ਖੰੂਹਦ ਨੂੰ ਸਾੜੇ ਜਾਣ ਤੋਂ ਰੋਕਣ ਤੇ ਇਸ ਦੇ ਮਾੜੇ ਪ੍ਰਭਾਵਾਂ ...

ਪੂਰੀ ਖ਼ਬਰ »

ਹਲਕਾ ਦਾਖਾ ਤੋਂ ਵਿਧਾਇਕ ਫੂਲਕਾ ਵਲੋਂ ਅਸਤੀਫ਼ਾ ਅੱਜ

ਮੁੱਲਾਂਪੁਰ-ਦਾਖਾ, 11 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)-ਕੋਟਕਪੂਰਾ, ਬਹਿਬਲ ਕਲਾਂ ਤੇ ਬਰਗਾੜੀ ਘਟਨਾਵਾਂ ਦੀ ਜਾਂਚ ਸਬੰਧੀ ਕਾਂਗਰਸ ਸਰਕਾਰ ਤੋਂ ਅਸੰਤੁਸ਼ਟ ਸੀਨੀਅਰ ਐਡਵੋਕੇਟ, ਆਮ ਆਦਮੀ ਪਾਰਟੀ ਦੇ ਹਲਕਾ ਦਾਖਾ ਤੋਂ ਵਿਧਾਇਕ ਹਰਵਿੰਦਰ ਸਿੰਘ ਫੂਲਕਾ ਵਲੋਂ ਅੱਜ ...

ਪੂਰੀ ਖ਼ਬਰ »

ਪਰਾਲੀ ਸਾੜਨ ਤੋਂ ਰੋਕਣ ਦੇ ਉਪਾਅ ਲੱਭਣ ਲਈ ਸਵਿੱਟਜ਼ਰਲੈਂਡ ਦੀ ਟੀਮ ਪੰਜਾਬ ਦੌਰੇ 'ਤੇ

ਫ਼ਾਜ਼ਿਲਕਾ, 11 ਅਕਤੂਬਰ (ਦਵਿੰਦਰ ਪਾਲ ਸਿੰਘ)-ਦੇਸ਼ ਤੋਂ ਬਾਹਰ ਹੁਣ ਵਿਦੇਸ਼ਾਂ 'ਚ ਵੀ ਝੋਨਾ ਬਿਜਾਈ ਵਾਲੇ ਸੂਬਿਆਂ ਅੰਦਰ ਪਰਾਲੀ ਨੂੰ ਅੱਗ ਲਗਾਉਣ ਨੂੰ ਲੈ ਕੇ ਪੈਦਾ ਹੁੰਦੇ ਦੂਸ਼ਿਤ ਵਾਤਾਵਰਨ ਦੌਰਾਨ ਵਿਦੇਸ਼ਾਂ 'ਚ ਵੀ ਇਸ ਦੀ ਗੂੰਜ ਪੈਣ ਲੱਗੀ ਹੈ | ਹੁਣ ਝੋਨੇ ਦੀ ...

ਪੂਰੀ ਖ਼ਬਰ »

ਹਲਕਾ ਦਾਖਾ ਤੋਂ ਵਿਧਾਇਕ ਫੂਲਕਾ ਵਲੋਂ ਅਸਤੀਫ਼ਾ ਅੱਜ

ਮੁੱਲਾਂਪੁਰ-ਦਾਖਾ, 11 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)-ਕੋਟਕਪੂਰਾ, ਬਹਿਬਲ ਕਲਾਂ ਤੇ ਬਰਗਾੜੀ ਘਟਨਾਵਾਂ ਦੀ ਜਾਂਚ ਸਬੰਧੀ ਕਾਂਗਰਸ ਸਰਕਾਰ ਤੋਂ ਅਸੰਤੁਸ਼ਟ ਸੀਨੀਅਰ ਐਡਵੋਕੇਟ, ਆਮ ਆਦਮੀ ਪਾਰਟੀ ਦੇ ਹਲਕਾ ਦਾਖਾ ਤੋਂ ਵਿਧਾਇਕ ਹਰਵਿੰਦਰ ਸਿੰਘ ਫੂਲਕਾ ਵਲੋਂ ਅੱਜ ...

ਪੂਰੀ ਖ਼ਬਰ »

ਪੰਜਾਬ 'ਚ ਈ-ਸਿਗਰਟ ਵੇਚਣ ਵਾਲਿਆਂ 'ਤੇ ਹੋਵੇਗੀ ਸਖ਼ਤ ਕਾਰਵਾਈ ਈ-ਸਿਗਰਟ ਤੇ ਹੋਰ ਉਪਕਰਨਾਂ ਦੀ ਵਿਕਰੀ 'ਤੇ ਮਨਾਹੀ ਸਬੰਧੀ ਨੋਟੀਫ਼ਿਕੇਸ਼ਨ ਮੁੜ ਜਾਰੀ

ਚੰਡੀਗੜ੍ਹ, 11 ਅਕਤੂਬਰ (ਅਜੀਤ ਬਿਊਰੋ)-ਤੰਦਰੁਸਤ ਪੰਜਾਬ ਮਿਸ਼ਨ ਦੇ ਅਧੀਨ ਖ਼ੁਰਾਕ ਤੇ ਡਰੱਗ ਐਡਮਨਿਸਟੇ੍ਰਸ਼ਨ, ਕਮਿਸ਼ਨਰ, ਪੰਜਾਬ ਸ. ਕਾਹਨ ਸਿੰਘ ਪੰਨੂੰ ਵਲੋਂ ਈ-ਸਿਗਰਟ ਤੇ ਹੀਟ-ਨੌਟ-ਬਰਨ ਉਪਕਰਨਾਂ ਦੀ ਵਿਕਰੀ 'ਤੇ ਮਨਾਹੀ ਸਬੰਧੀ ਨੋਟੀਫ਼ਿਕੇਸ਼ਨ ਮੁੜ ਜਾਰੀ ਕੀਤਾ ...

ਪੂਰੀ ਖ਼ਬਰ »

ਆਰਥਿਕ ਸੰਕਟ ਦੂਰ ਕਰਨ ਲਈ ਪਾਕਿ ਨੇ ਆਈ.ਐਮ.ਐਫ. ਤੋਂ ਮੰਗੇ 8 ਅਰਬ ਡਾਲਰ

ਇਸਲਾਮਾਬਾਦ, 11 ਅਕਤੂਬਰ (ਏਜੰਸੀ)-ਇਕ ਮੀਡੀਆ ਰਿਪੋਰਟ ਅਨੁਸਾਰ ਪਾਕਿਸਤਾਨ ਇਸ ਸਮੇਂ ਬੇਹੱਦ ਮਾੜੇ ਆਰਥਿਕ ਹਾਲਾਤ ਵਿਚੋਂ ਗੁਜ਼ਰ ਰਿਹਾ ਹੈ ਅਤੇ ਹੁਣ ਉਹ ਅੰਤਰਰਾਸ਼ਟਰੀ ਮੁਦਰਾ ਕੋਸ਼ (ਆਈ.ਐਮ.ਐਫ.) ਕੋਲੋਂ ਆਰਥਿਕ ਸੰਕਟ ਨੂੰ ਦੂਰ ਕਰਨ ਲਈ 8 ਅਰਬ ਡਾਲਰ ਦੀ ਮਦਦ ਦੀ ਆਸ ...

ਪੂਰੀ ਖ਼ਬਰ »

ਸੁਸ਼ਮਾ ਵਲੋਂ ਤਜ਼ਾਕਿਸਤਾਨ ਦੇ ਵਿਦੇਸ਼ ਮੰਤਰੀ ਨਾਲ ਮੁਲਾਕਾਤ

ਦੁਸ਼ਹਾਂਬੇ, 11 ਅਕਤੂਬਰ (ਪੀ.ਟੀ.ਆਈ.)-ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਅੱਜ ਇਥੇ ਆਪਣੇ ਹਮਰੁਤਬਾ ਤਜ਼ਾਕਿਸਤਾਨ ਦੇ ਸਿਰੋਜੀਦਿਨ ਮੁਹਰੀਦੀਨ ਨਾਲ ਮੁਲਾਕਾਤ ਕੀਤੀ | ਦੋਵਾਂ ਆਗੂਆਂ ਨੇ ਰੱਖਿਆ ਤੇ ਸੁਰੱਖਿਆ, ਸਿਹਤ, ਵਿਗਿਆਨ ਤੇ ਤਕਨਾਲੋਜੀ 'ਚ ਦੁਵੱਲੇ ਸਬੰਧਾਂ ਨੂੰ ...

ਪੂਰੀ ਖ਼ਬਰ »

ਅਦਾਲਤ ਵਲੋਂ ਮਾਲਿਆ ਦੀ ਬੇਂਗਲੁਰੂ ਸਥਿਤ ਜਾਇਦਾਦ ਜਬਤ ਕਰਨ ਦਾ ਆਦੇਸ਼

ਨਵੀਂ ਦਿੱਲੀ, 11 ਅਕਤੂਬਰ (ਜਗਤਾਰ ਸਿੰਘ)-ਦਿੱਲੀ ਦੀ ਪਟਿਆਲਾ ਹਾਊਸ ਅਦਾਲਤ ਨੇ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦੀ ਅਰਜ਼ੀ 'ਤੇ ਫਾਰਨ ਐਕਸਚੇਂਜ ਰੇਗੂਲੇਸ਼ਨ ਐਕਟ (ਫੇਰਾ ਕਾਨੂੰਨ) ਦੀ ਉਲੰਘਣਾ ਕਰਨ ਦੇ ਦੋਸ਼ੀ ਸ਼ਰਾਬ ਕਾਰੋਬਾਰੀ ਵਿਜੇ ਮਾਲਿਆ ਦੀ ਬੇਂਗਲੁਰੂ ...

ਪੂਰੀ ਖ਼ਬਰ »

ਬਰਤਾਨਵੀ ਰਾਜਕੁਮਾਰ ਹੈਰੀ ਤੇ ਮੇਗਨ ਦੇ ਵਿਆਹ ਮੌਕੇ ਮਹਿਮਾਨਾਂ ਨੂੰ ਪਾਖਾਨਾ ਜਾਣ ਦੀ ਨਹੀਂ ਸੀ ਇਜਾਜ਼ਤ

ਲੰਡਨ, 11 ਅਕਤੂਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬਰਤਾਨਵੀ ਰਾਜਕੁਮਾਰ ਹੈਰੀ ਅਤੇ ਅਮਰੀਕੀ ਅਦਾਕਾਰਾ ਮੇਗਨ ਮਾਰਕਲੇ ਦੇ ਵਿਆਹ ਦੇ ਅੱਜ ਵੀ ਚਰਚੇ ਹੋ ਰਹੇ ਹਨ | ਇਸ ਵਿਆਹ ਮੌਕੇ ਜਿਥੇ ਘੱਟ ਮਹਿਮਾਨਾਂ ਨੂੰ ਬੁਲਾਇਆ ਗਿਆ ਸੀ, ਕਿਸੇ ਵੀ ਰਾਜਸੀ ਨੇਤਾ ਨੂੰ ਸੱਦਾ ਨਹੀਂ ...

ਪੂਰੀ ਖ਼ਬਰ »

ਭੱਠੇ ਬੰਦ ਰੱਖਣ ਸਬੰਧੀ ਨੋਟੀਫ਼ਿਕੇਸ਼ਨ ਵਾਪਸ ਲੈਣ ਨਾਲ ਭੱਠਾ ਮਾਲਕ ਕਸੂਤੇ ਫਸੇ

ਲੁਧਿਆਣਾ, 11 ਅਕਤੂਬਰ (ਭੁਪਿੰਦਰ ਸਿੰਘ ਬਸਰਾ)-ਏਪੀਲੇਟ ਅਥਾਰਟੀ ਵਲੋਂ 9 ਅਪ੍ਰੈਲ 2018 ਨੂੰ ਜਾਰੀ ਕੀਤੇ ਗਏ ਨੋਟੀਫ਼ਿਕੇਸ਼ਨ ਨੂੰ ਵਾਪਸ ਲੈਣ ਦੇ ਫ਼ੈਸਲੇ ਕਰਕੇ ਭੱਠਾ ਮਾਲਕ ਕਸੂਤੀ ਹਾਲਤ 'ਚ ਫਸੇ ਨਜਰ ਆ ਰਹੇ ਹਨ | ਕਿਉਂਕਿ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵਲੋਂ ਜਾਰੀ ...

ਪੂਰੀ ਖ਼ਬਰ »

ਪ੍ਰਤੀਕ ਬੱਬਰ ਨੇ ਗੋਆ ਪੁਲਿਸ ਨੂੰ ਖ਼ੂਨ ਦੇ ਨਮੂਨੇ ਦੇਣ ਤੋਂ ਕੀਤਾ ਇਨਕਾਰ

ਪਣਜੀ, 11 ਅਕਤੂਬਰ (ਏਜੰਸੀਆਂ)-ਬਾਲੀਵੁੱਡ ਅਦਾਕਾਰ ਪ੍ਰਤੀਕ ਬੱਬਰ ਨੇ ਗੋਆ ਪੁਲਿਸ ਨੂੰ ਆਪਣੇ ਖ਼ੂਨ ਦੇ ਨਮੂਨੇ ਦੇਣ ਤੋਂ ਇਨਕਾਰ ਕਰ ਦਿੱਤਾ ਹੈ | ਪੁਲਿਸ ਦੇ ਇਕ ਅਧਿਕਾਰੀ ਨੇ ਅੱਜ ਦੱਸਿਆ ਕਿ ਪੁਲਿਸ ਇਹ ਜਾਂਚ ਕਰਨ ਲਈ ਉਸ ਦੇ ਖ਼ੂਨ ਦਾ ਨਮੂਨਾ ਲੈਣਾ ਚਾਹੁੰਦੀ ਹੈ | ਜਿਸ ...

ਪੂਰੀ ਖ਼ਬਰ »

ਮਿਸਰ 'ਚ ਗਿਰਜਾ ਘਰਾਂ 'ਤੇ ਹਮਲਿਆਂ ਦੇ 17 ਦੋਸ਼ੀਆਂ ਨੂੰ ਮੌਤ ਦੀ ਸਜ਼ਾ

ਕਾਹਿਰਾ, 11 ਅਕਤੂਬਰ (ਏਜੰਸੀ)-ਮਿਸਰ ਦੀ ਸੈਨਿਕ ਅਦਾਲਤ ਵਲੋਂ ਅੱਜ ਗਿਰਜਾ ਘਰਾਂ 'ਤੇ ਲੜੀਵਾਰ ਕੀਤੇ ਹਮਲਿਆਂ ਦੇ 17 ਦੋਸ਼ੀਆਂ ਨੂੰ ਮੌਤ ਦੀ ਸਜ਼ਾ, 19 ਨੂੰ ਉਮਰ ਕੈਦ ਅਤੇ 10 ਹੋਰਾਂ ਨੂੰ 10 ਤੋਂ 15 ਸਾਲ ਤੱਕ ਜੇਲ੍ਹ ਦੀ ਸਜ਼ਾ ਸੁਣਾਈ ਹੈ | ਜ਼ਿਕਰਯੋਗ ਹੈ ਕਿ 2016 ਅਤੇ 2017 'ਚ ਹੋਏ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX