ਤਾਜਾ ਖ਼ਬਰਾਂ


ਯਮੁਨਾ 'ਚ 2 ਵਿਦਿਆਰਥੀਆਂ ਦੇ ਡੁੱਬਣ ਨਾਲ ਮੌਤ
. . .  1 day ago
ਪੁਲਵਾਮਾ 'ਚ ਸੀ ਆਰ ਪੀ ਐਫ ਕੈਂਪ 'ਤੇ ਅੱਤਵਾਦੀਆਂ ਦਾ ਹਮਲਾ
. . .  1 day ago
ਇੰਡੋ-ਨੇਪਾਲ ਬਾਰਡਰ ਤੋਂ 50 ਲੱਖ ਦੀ ਹੈਰੋਇਨ ਨਾਲ 2 ਤਸਕਰ ਕਾਬੂ
. . .  1 day ago
ਅਫ਼ਗ਼ਾਨਿਸਤਾਨ: ਗੱਠਜੋੜ ਸੈਨਾ ਦੇ ਹਵਾਈ ਹਮਲੇ 'ਚ ਮਾਰੇ ਗਏ 13 ਅੱਤਵਾਦੀ
. . .  1 day ago
ਕਾਬੁਲ, 15 ਅਕਤੂਬਰ - ਅਫ਼ਗ਼ਾਨਿਸਤਾਨ ਦੇ ਦੱਖਣ-ਪੂਰਬੀ ਗਜਨੀ ਸੂਬੇ 'ਚ ਸੋਮਵਾਰ ਨੂੰ ਗੱਠਜੋੜ ਸੈਨਾ ਦੇ ਹਵਾਈ ਹਮਲਿਆਂ 'ਚ ਘੱਟ ਤੋਂ ਘੱਟ 13 ਅੱਤਵਾਦੀ ਮਾਰੇ ਗਏ । ਇਹ ਜਾਣਕਾਰੀ ਅਫ਼ਗਾਨੀ ਰੱਖਿਆ ਮੰਤਰਾਲੇ ਦੇ ਸੂਤਰਾਂ ਵੱਲੋਂ ਦਿੱਤੀ ਗਈ....
10 ਕਿੱਲੋ ਅਫ਼ੀਮ ਸਮੇਤ ਦੋ ਕਾਬੂ
. . .  1 day ago
ਰਾਏਕੋਟ, 15 ਅਕਤੂਬਰ (ਨਾਮਪ੍ਰੀਤ ਸਿੰਘ ਗੋਗੀ, ਸੁਸ਼ੀਲ) - ਪੁਲਿਸ ਜ਼ਿਲ੍ਹਾ ਲੁਧਿਆਣਾ ਵੱਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਰਾਏਕੋਟ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਹਾਸਲ ਹੋਈ ਜਦੋਂ ਥਾਨਾ ਸਦਰ ਰਾਏਕੋਟ ਦੀ ਪੁਲਿਸ ਨੇ ਦੋ ਵਿਅਕਤੀਆਂ ਨੂੰ 10 ਕਿੱਲੋ ....
ਰੂਸ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  1 day ago
ਮਾਸਕੋ, 15 ਅਕਤੂਬਰ - ਰੂਸ ਦੇ ਪੂਰਬੀ ਤਟ 'ਤੇ ਅੱਜ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਸਕੇਲ 'ਤੇ ਇਸ ਭੂਚਾਲ ਦੀ ਤੀਬਰਤਾ 5.8 ਮਾਪੀ ਗਈ ਹੈ। ਹਾਲਾਂਕਿ ਇਸ ਭੂਚਾਲ ਕਾਰਨ ਕਿਸੇ ਤਰ੍ਹਾਂ ਦੇ ਜਾਨੀ ਮਾਲੀ ਨੁਕਸਾਨ ਦੀ ਕੋਈ ਖ਼ਬਰ ਨਹੀਂ....
ਕੋਲਕਾਤਾ 'ਚ ਕੈਮੀਕਲ ਫ਼ੈਕਟਰੀ ਨੂੰ ਲੱਗੀ ਭਿਆਨਕ ਅੱਗ
. . .  1 day ago
ਬੈਂਗਲੁਰੂ, 15 ਅਕਤੂਬਰ - ਕੋਲਕਾਤਾ ਦੇ ਟਾਂਗਰਾ ਇਲਾਕੇ 'ਚ ਕੈਮੀਕਲ ਫ਼ੈਕਟਰੀ ਨੂੰ ਭਿਆਨਕ ਅੱਗ ਲੱਗਣ ਦੀ ਖ਼ਬਰ ਹੈ । ਮੌਕੇ 'ਤੋ ਪਹੁੰਚੀਆਂ ਅੱਗ ਬੁਝਾਊ ਦਸਤੇ ਦੀਆਂ ਤਿੰਨ ਗੱਡੀਆਂ ਵੱਲੋਂ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਫਿਲਹਾਲ ਕਿਸੇ ਜਾਨੀ ....
ਉਤਰਾਖੰਡ : ਨਗਰ ਨਿਗਮ ਚੋਣਾਂ ਦਾ ਐਲਾਨ
. . .  1 day ago
ਦੇਹਰਾਦੂਨ, 15 ਅਕਤੂਬਰ - ਉਤਰਾਖੰਡ 'ਚ ਨਗਰ ਨਿਗਮ ਦੀਆਂ ਚੋਣਾਂ ਦੀ ਤਾਰੀਕ ਦਾ ਐਲਾਨ ਹੋ ਚੁੱਕਾ ਹੈ। 18 ਨਵੰਬਰ ਨੂੰ ਇਨ੍ਹਾਂ ਚੋਣਾਂ ਲਈ ਵੋਟਿੰਗ ਹੋਵੇਗੀ ਅਤੇ 20 ਨਵੰਬਰ ਨੂੰ ਨਤੀਜੇ ਐਲਾਨੇ ਜਾਣਗੇ। ਜਾਣਕਾਰੀ ਲਈ ਦੱਸ ਦੇਈਏ ਕਿ 92 'ਚੋਂ 84 ਨਗਰ ...
ਮੰਤਰੀ ਸਿੰਗਲਾ ਨੇ ਹਲਕਾ ਰਾਏਕੋਟ ਦੀਆਂ ਦੋ ਸੜਕਾਂ ਦੀ ਮੁਰੰਮਤ ਦੇ ਕੰਮਾਂ ਦਾ ਰੱਖਿਆ ਨੀਂਹ ਪੱਥਰ
. . .  1 day ago
ਰਾਏਕੋਟ, 15 ਅਕਤੂਬਰ (ਨਾਮ ਪ੍ਰੀਤ ਸਿੰਘ ਗੋਗੀ, ਸੁਸ਼ੀਲ) - ਹਲਕਾ ਰਾਏਕੋਟ ਦੀਆਂ ਦੋ ਮਹੱਤਵਪੂਰਨ ਸੜਕਾਂ ਰਾਏਕੋਟ ਤੋਂ ਜਗਰਾਉਂ ਅਤੇ ਹਲਵਾਰਾ ਤੋਂ ਪੱਖੋਵਾਲ ਤੱਕ ਦਾ ਨਿਰਮਾਣ ਕਾਰਜ ਅੱਜ ਲੋਕ ਨਿਰਮਾਣ ਅਤੇ ਸੂਚਨਾ ਤਕਨਾਲੋਜੀ ਮੰਤਰੀ ਵਿਜੈ ਇੰਦਰਾ ਸਿੰਗਲਾ....
ਭਾਜਪਾ ਦਾ ਅਸਲ ਨਾਅਰਾ 'ਬੇਟੀ ਪੜ੍ਹਾਓ ਤੇ ਬੇਟੀ ਨੂੰ ਭਾਜਪਾ ਦੇ ਐੱਮ. ਐੱਲ. ਏ. ਤੋਂ ਬਚਾਓ' ਹੋਣਾ ਚਾਹੀਦੈ- ਰਾਹੁਲ
. . .  1 day ago
ਭੋਪਾਲ, 15 ਅਕਤੂਬਰ- ਮੱਧ ਪ੍ਰਦੇਸ਼ 'ਚ ਵਿਧਾਨ ਸਭਾ ਚੋਣਾਂ ਦੇ ਪ੍ਰਚਾਰ 'ਤੇ ਨਿਕਲੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਤਿੱਖਾ ਹਮਲਾ ਬੋਲਿਆ। ਰਾਹੁਲ ਨੇ ਕਿਹਾ ਕਿ ਮੋਦੀ ਦੇ ਦਿਲ 'ਚ ਦੱਬੇ-ਕੁਚਲੇ ਲੋਕਾਂ ਲਈ ਥਾਂ ਨਹੀਂ ਹੈ। ਉਹ...
ਦਿੱਲੀ ਹਾਈਕੋਰਟ ਨੇ ਦਿੱਤੇ ਤਿਹਾੜ ਜੇਲ੍ਹ 'ਚ ਸੀ.ਸੀ.ਟੀ.ਵੀ. ਕੈਮਰੇ ਲਗਾਉਣ ਦੇ ਹੁਕਮ
. . .  1 day ago
ਨਵੀਂ ਦਿੱਲੀ, 15 ਅਕਤੂਬਰ - ਦਿੱਲੀ ਹਾਈਕੋਰਟ ਨੇ ਤਿਹਾੜ ਜੇਲ੍ਹ 'ਚ ਸੀ.ਸੀ.ਟੀ.ਵੀ. ਕੈਮਰੇ ਲਗਾਉਣ ਦੇ ਹੁਕਮ ਦਿੱਤੇ ਹਨ। ਇਸ ਸੰਬੰਧੀ ਹਾਈਕੋਰਟ ਨੇ ਤਿਹਾੜ ਜੇਲ੍ਹ ਦੇ ਡੀ.ਜੀ. ਅਤੇ ਪੀ.ਡਬਲਯੂ.ਡੀ. ਦੇ ਸਕੱਤਰ ਨੂੰ ਕੈਮਰਿਆਂ ਨੂੰ ਲਗਾਉਣ ਸੰਬੰਧੀ ਇਕ ਬੈਠਕ ਕਰਨ....
ਜੰਮੂ-ਕਸ਼ਮੀਰ 'ਚ ਪੁਲਿਸ ਕਰਮਚਾਰੀਆਂ ਤੋਂ ਬੰਦੂਕਾਂ ਖੋਹ ਕੇ ਫ਼ਰਾਰ ਹੋਏ ਅੱਤਵਾਦੀ
. . .  1 day ago
ਸ੍ਰੀਨਗਰ, 15 ਅਕਤੂਬਰ- ਜੰਮੂ-ਕਸ਼ਮੀਰ ਦੇ ਬਡਗਾਮ ਜ਼ਿਲ੍ਹੇ 'ਚ ਸ਼ੱਕੀ ਅੱਤਵਾਦੀ ਇੱਕ ਸੇਵਾ ਮੁਕਤ ਪੁਲਿਸ ਕਰਮਚਾਰੀ ਦੀ ਸੁਰੱਖਿਆ 'ਚ ਤਾਇਨਾਤ ਪੁਲਿਸ ਕਰਮਚਾਰੀਆਂ ਤੋਂ ਦੋ ਬੰਦੂਕਾਂ ਖੋਹ ਕੇ ਫ਼ਰਾਰ ਹੋ ਗਏ। ਇੱਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਬੀਤੀ ਰਾਤ ....
ਪਰਾਲੀ ਮਾਮਲੇ 'ਤੇ ਬੋਲੇ ਕੈਪਟਨ- ਕਿਸਾਨਾਂ ਨੂੰ ਮੁਆਵਜ਼ਾ ਦੇਣ ਦੀ ਅਪੀਲ ਦਾ ਕੇਂਦਰ ਸਰਕਾਰ ਨਹੀਂ ਦੇ ਰਹੀ ਕੋਈ ਜਵਾਬ
. . .  1 day ago
ਚੰਡੀਗੜ੍ਹ, 15 ਅਕਤੂਬਰ- ਪੰਜਾਬ 'ਚ ਪਰਾਲੀ ਸਾੜਨ ਦੇ ਮੁੱਦੇ 'ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਪਰਾਲੀ ਸਾੜਨ ਵਾਲੇ ਕਿਸਾਨਾਂ ਵਿਰੁੱਧ ਕਾਰਵਾਈ ਲਈ ਉਹ ਕਾਨੂੰਨੀ ਤੌਰ 'ਤੇ ਬੱਝੇ ਹੋਏ ਹਨ। ਉਨ੍ਹਾਂ ਕਿਹਾ ਕਿ ਪਰਾਲੀ ਦੇ ਸੜਨ ਕਾਰਨ ਪੈਦਾ ਹੋਣ ਵਾਲੀ...
ਸ਼ਰਾਬ ਦੀ ਫੈਕਟਰੀ 'ਚ ਧਮਾਕੇ ਕਾਰਨ ਇੱਕ ਦੀ ਮੌਤ, ਇੱਕ ਜ਼ਖ਼ਮੀ
. . .  1 day ago
ਦਸੂਹਾ, 15 ਅਕਤੂਬਰ (ਚੰਦਨ ਕੌਸ਼ਲ)- ਏ. ਬੀ. ਸ਼ੂਗਰ ਮਿੱਲ ਦਸੂਹਾ ਵਿਖੇ ਅੱਜ ਸ਼ਰਾਬ ਦੀ ਇੱਕ ਫੈਕਟਰੀ ਦੇ ਬਾਇਲਰ 'ਚ ਅਚਾਨਕ ਧਮਾਕਾ ਹੋ ਗਿਆ। ਇਸ ਹਾਦਸੇ 'ਚ ਇੱਕ ਵਿਅਕਤੀ ਦੀ ਮੌਤ ਹੋ ਗਈ, ਜਦਕਿ ਇੱਕ ਹੋਰ ਜ਼ਖ਼ਮੀ ਹੋ ਗਿਆ। ਧਮਾਕਾ ਕਿਸ ਤਰ੍ਹਾਂ ਦਾ ਹੋਇਆ...
ਉੱਤਰ ਪ੍ਰਦੇਸ਼ 'ਚ ਵਾਪਰੇ ਦਰਦਨਾਕ ਸੜਕ ਹਾਦਸੇ 'ਚ ਚਾਰ ਦੀ ਮੌਤ
. . .  1 day ago
ਲਖਨਊ, 15 ਅਕਤੂਬਰ- ਉੱਤਰ ਪ੍ਰਦੇਸ਼ 'ਚ ਆਗਰਾ-ਲਖਨਊ ਐਕਸਪ੍ਰੈੱਸਵੇਅ 'ਤੇ ਅੱਜ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ 'ਚ ਚਾਰ ਲੋਕਾਂ ਦੀ ਮੌਤ ਹੋ ਗਈ। ਉੱਥੇ ਹੀ ਇਸ ਹਾਦਸੇ 'ਚ ਪੰਜ ਲੋਕ ਜ਼ਖ਼ਮੀ ਵੀ ਹੋਏ ਹਨ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ 'ਚ ਦਾਖ਼ਲ....
ਕੈਪਟਨ ਨੇ ਪੰਜਾਬ 'ਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਘਟਾਉਣ ਤੋਂ ਕੀਤਾ ਇਨਕਾਰ
. . .  1 day ago
ਲੁਟੇਰਿਆਂ ਨੇ ਦਿਨ-ਦਿਹਾੜੇ ਮੈਨੇਜਰ ਨੂੰ ਗੋਲੀ ਮਾਰ ਕੇ ਲੁੱਟੇ ਲੱਖਾਂ ਰੁਪਏ
. . .  1 day ago
ਕਸ਼ਮੀਰੀ ਵਿਦਿਆਰਥੀਆਂ ਦਾ ਅਲੀਗੜ੍ਹ ਮੁਸਲਿਮ ਯੂਨੀਵਰਸਿਟੀ ਨੂੰ ਛੱਡਣਾ ਮੰਦਭਾਗਾ - ਓਵੈਸੀ
. . .  1 day ago
ਆਉਂਦੇ ਵਿਧਾਨ ਸਭਾ ਸੈਸ਼ਨ 'ਚ ਅਧਿਆਪਕਾਂ ਦੇ ਮਸਲੇ 'ਤੇ ਕੀਤਾ ਜਾਵੇਗਾ ਵਿਚਾਰ-ਵਟਾਂਦਰਾ- ਕੈਪਟਨ
. . .  1 day ago
ਐੱਮ. ਜੇ. ਅਕਬਰ ਨੇ ਪ੍ਰਿਯਾ ਰਮਾਣੀ 'ਤੇ ਕੀਤਾ ਮਾਣਹਾਨੀ ਦਾ ਕੇਸ
. . .  1 day ago
ਪੰਜਾਬ ਦੇ ਸਟੇਟ ਐਵਾਰਡ ਪ੍ਰਾਪਤ 40 ਅਧਿਆਪਕਾਂ ਨੂੰ ਇਕ ਸਾਲ ਬੀਤ ਜਾਣ ਦੇ ਬਾਵਜੂਦ ਨਹੀਂ ਮਿਲੀ ਇਨਾਮੀ ਰਾਸ਼ੀ
. . .  1 day ago
ਸਕੂਲੀ ਬੱਸ ਪਲਟਣ ਕਾਰਨ ਇੱਕ ਦੀ ਮੌਤ
. . .  1 day ago
ਨਗਰ ਕੌਂਸਲ ਰਾਏਕੋਟ ਦੇ ਪ੍ਰਧਾਨ ਦੀ ਬਰਖ਼ਾਸਤਗੀ ਮਾਮਲੇ 'ਚ ਹਾਈਕੋਰਟ ਵੱਲੋਂ ਰੋਕ
. . .  1 day ago
2032 ਓਲੰਪਿਕ ਖੇਡਾਂ ਦੀ ਮੇਜ਼ਬਾਨੀ ਲਈ ਉੱਤਰੀ ਕੋਰੀਆ ਅਤੇ ਦੱਖਣੀ ਕੋਰੀਆ ਵਿਚਾਲੇ ਹੋਵੇਗੀ ਮੁਲਾਕਾਤ
. . .  1 day ago
ਕੱਲ੍ਹ ਹੋਵੇਗੀ ਆਮ ਆਦਮੀ ਪਾਰਟੀ ਦੀ ਕੋਰ ਕਮੇਟੀ ਦੀ ਬੈਠਕ
. . .  1 day ago
ਉੜੀਸਾ 'ਚ ਨਿਰਮਾਣ ਅਧੀਨ ਪੁਲ ਦੇ ਢਹਿ ਢੇਰੀ ਹੋਣ ਕਾਰਨ 14 ਮਜ਼ਦੂਰ ਜ਼ਖਮੀ
. . .  1 day ago
ਐੱਨ. ਆਈ. ਏ. ਵਲੋਂ ਖ਼ੁਲਾਸਾ, ਹਾਫ਼ਿਜ਼ ਸਈਦ ਦੇ ਪੈਸੇ ਨਾਲ ਹਰਿਆਣਾ 'ਚ ਬਣੀ ਮਸਜਿਦ
. . .  1 day ago
ਸਤੰਬਰ 'ਚ 5.13 ਫ਼ੀਸਦੀ 'ਤੇ ਪਹੁੰਚੀ ਮੁਦਰਾਸਫੀਤੀ ਦਰ
. . .  1 day ago
ਉਤਰਾਖੰਡ 'ਚ ਵਾਪਰੇ ਭਿਆਨਕ ਸੜਕ ਹਾਦਸੇ 'ਚ 4 ਲੋਕਾਂ ਦੀ ਮੌਤ
. . .  1 day ago
ਕੈਪਟਨ ਵੱਲੋਂ ਗੁਰੂ ਨਗਰੀ 'ਚ 5 ਪੁਲਾਂ ਤੇ ਖੇਡ ਅਕੈਡਮੀ ਦੇ ਨਿਰਮਾਣ ਕਾਰਜਾਂ ਦਾ ਉਦਘਾਟਨ
. . .  1 day ago
ਪਟਿਆਲਾ : ਭੁੱਖ ਹੜਤਾਲ 'ਤੇ ਬੈਠੀ ਅਧਿਆਪਕਾਂ ਦੀ ਵਿਗੜੀ ਹਾਲਤ, ਹਸਪਤਾਲ 'ਚ ਦਾਖਲ
. . .  1 day ago
ਭਾਰਤੀ ਖੇਤਰ 'ਚ ਦਾਖ਼ਲ ਹੋਏ ਫੌਜੀ ਚੀਨੀ
. . .  1 day ago
ਪਟਿਆਲਾ ਵਿਖੇ ਅਧਿਆਪਕਾਂ ਵੱਲੋਂ ਲਾਏ ਪੱਕੇ ਮੋਰਚੇ ਨੂੰ ਸਮਰਥਨ ਦੇਣ ਪਹੁੰਚੇ ਸੁਰਜੀਤ ਸਿੰਘ ਰੱਖੜਾ
. . .  1 day ago
ਸੜਕ ਹਾਦਸੇ 'ਚ 2 ਨੌਜਵਾਨਾਂ ਦੀ ਮੌਤ
. . .  1 day ago
ਭਾਰਤੀ ਕਿਸਾਨ ਯੂਨੀਅਨ ਵਲੋਂ 21 ਅਕਤੂਬਰ ਨੂੰ ਅਧਿਆਪਕਾਂ ਦੀ ਹੋਣ ਵਾਲੀ ਰੈਲੀ 'ਚ ਪੂਰਨ ਸਾਥ ਦੇਣ ਦਾ ਐਲਾਨ
. . .  1 day ago
ਫਲਾਈਓਵਰਾਂ ਅਤੇ ਸਪੋਰਟਸ ਅਕੈਡਮੀ ਦਾ ਉਦਘਾਟਨ ਕਰਨ ਲਈ ਅੰਮ੍ਰਿਤਸਰ ਪਹੁੰਚੇ ਕੈਪਟਨ
. . .  1 day ago
ਕੱਲ੍ਹ ਤੋਂ ਸਵੇਰੇ 9 ਵਜੇ ਖੁੱਲ੍ਹਣਗੇ ਪੰਜਾਬ ਦੇ ਸਿਹਤ ਕੇਂਦਰ
. . .  1 day ago
ਕੈਨੇਡਾ 'ਚ ਵਾਪਰੇ ਸੜਕ ਹਾਦਸੇ 'ਚ ਪੰਜਾਬੀ ਨੌਜਵਾਨ ਦੀ ਮੌਤ
. . .  1 day ago
ਝਾਰਖੰਡ ਕੋਲਾ ਘਪਲਾ ਮਾਮਲਾ : ਨਵੀਨ ਜਿੰਦਲ ਸਮੇਤ 14 ਲੋਕਾਂ ਨੂੰ ਮਿਲੀ ਜ਼ਮਾਨਤ
. . .  1 day ago
ਨਨ ਜਬਰ ਜਨਾਹ ਮਾਮਲਾ : ਫਰੈਂਕੋ ਮੁਲੱਕਲ ਨੂੰ ਮਿਲੀ ਜ਼ਮਾਨਤ
. . .  1 day ago
ਏਅਰ ਇੰਡੀਆ ਦੀ ਉਡਾਣ 'ਚ ਵਾਪਰਿਆ ਹਾਦਸਾ, ਦਰਵਾਜ਼ਾ ਬੰਦ ਕਰਦੇ ਸਮੇਂ ਜਹਾਜ਼ 'ਚੋਂ ਡਿੱਗੀ ਏਅਰ ਹੋਸਟਸ
. . .  1 day ago
ਡਾਲਰ ਦੇ ਮੁਕਾਬਲੇ ਰੁਪਏ 'ਚ ਕਮਜ਼ੋਰੀ ਜਾਰੀ, 73.80 ਦੇ ਪੱਧਰ 'ਤੇ ਖੁੱਲ੍ਹਿਆ
. . .  1 day ago
ਗੁਜਰਾਤ ਦੇ ਮੁੱਖ ਮੰਤਰੀ ਰੁਪਾਣੀ ਨੇ ਯੋਗੀ ਨਾਲ ਕੀਤੀ ਮੁਲਾਕਾਤ
. . .  1 day ago
ਅਮਿਤਾਭ ਚੌਧਰੀ ਕਰਨਗੇ ਆਈ.ਸੀ.ਸੀ ਮੀਟਿੰਗ 'ਚ ਭਾਰਤ ਦੀ ਅਗਵਾਈ
. . .  1 day ago
ਪੱਤਰਕਾਰ 'ਤੇ ਹਮਲਾ ਕਰਨ ਵਾਲੇ 4 ਦੋਸ਼ੀ ਗ੍ਰਿਫ਼ਤਾਰ
. . .  1 day ago
ਸੋਨੇ ਦੇ 2 ਕਿੱਲੋ ਗਹਿਣਿਆਂ ਸਮੇਤ ਤਸਕਰ ਗ੍ਰਿਫ਼ਤਾਰ
. . .  1 day ago
ਪ੍ਰਧਾਨ ਮੰਤਰੀ ਗਲੋਬਲ ਤੇਲ ਤੇ ਗੈਸ ਕੰਪਨੀ ਦੇ ਸੀ.ਈ.ਓਜ਼ ਨਾਲ ਕਰਨਗੇ ਮੀਟਿੰਗ
. . .  1 day ago
ਰਾਹੁਲ ਗਾਂਧੀ ਅੱਜ ਤੋਂ ਦੋ ਦਿਨ ਮੱਧ ਪ੍ਰਦੇਸ਼ ਦੌਰੇ 'ਤੇ
. . .  1 day ago
ਦਮਦਮ ਧਮਾਕਾ ਮਾਮਲੇ 'ਚ ਮ੍ਰਿਤਕਾਂ ਦੀ ਗਿਣਤੀ ਹੋਈ ਤਿੰਨ
. . .  1 day ago
ਪੰਜਾਬ 'ਚ ਅਧਿਆਪਕ ਅੱਜ ਡਿਊਟੀ ਦੌਰਾਨ ਲਗਾਉਣਗੇ ਕਾਲੇ ਬਿੱਲੇ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 26 ਅੱਸੂ ਸੰਮਤ 550
ਿਵਚਾਰ ਪ੍ਰਵਾਹ: ਲੋਕਤੰਤਰ ਵਿਚ ਫ਼ਰਜ਼ਾਂ ਦੀ ਪਾਲਣਾ ਜ਼ਿਆਦਾ ਜ਼ਰੂਰੀ ਹੈ। -ਅਚਾਰੀਆ ਨਰਿੰਦਰ ਦੇਵ

ਹਰਿਆਣਾ ਹਿਮਾਚਲ

ਵਿਦਿਆਰਥੀ ਯੂਨੀਅਨ ਦੀਆਂ ਚੋਣਾਂ ਦੀ ਤਿਆਰੀ ਲਈ ਯੂਨੀਵਰਸਿਟੀ ਤੇ ਕਾਲਜ ਪ੍ਰਸ਼ਾਸਨ ਪੱਬਾਂ ਭਾਰ

ਸਿਰਸਾ, 11 ਅਕਤੂਬਰ (ਭੁਪਿੰਦਰ ਪੰਨੀਵਾਲੀਆ)-ਹਰਿਆਣਾ 'ਚ 22 ਸਾਲਾਂ ਬਾਅਦ ਵਿਦਿਆਰਥੀ ਯੂਨੀਅਨ ਦੀਆਂ ਚੋਣਾਂ ਹੋਣਗੀਆਂ | ਚੋਣਾਂ ਕਰਵਾਏ ਜਾਣ ਦੀ ਤਾਰੀਕ ਸਰਕਾਰ ਵਲੋਂ 17 ਅਕਤੂਬਰ ਤੈਅ ਕੀਤੀ ਗਈ ਹੈ | 12 ਅਕਤੂਬਰ ਨੂੰ ਨਾਮਜਦਗੀ ਪੱਤਰ ਭਰੇ ਜਾ ਸਕਣਗੇ ਅਤੇ 13 ਨੂੰ ਨਾਮ ਵਾਪਿਸ ਲਿਆ ਜਾ ਸਕੇਗਾ | ਚੋਣਾਂ ਨੂੰ ਸ਼ਾਂਤੀਪੂਰਨ ਕਰਵਾਉਣ ਲਈ ਯੂਨੀਵਰਸਿਟੀ ਤੇ ਕਾਲਜ ਪ੍ਰਸ਼ਾਸਨ ਪੱਬਾਂ ਭਾਰ ਹੁੰਦਿਆਂ ਚੌਧਰੀ ਦੇਵੀ ਲਾਲ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਵਿਜੈ ਕਾਇਤ ਨੇ ਆਪਣੇ ਦਫ਼ਤਰ 'ਚ ਵੱਖ-ਵੱਖ ਸਿੱਖਿਆ ਅਦਾਰਿਆਂ ਦੇ ਇੰਚਾਰਜਾਂ ਅਤੇ ਵਿਸ਼ਾ ਵਿਭਾਗ ਦੇ ਮੁਖੀਆਂ ਨਾਲ ਮੀਟਿੰਗ ਕਰਕੇ ਚੋਣਾਂ ਸ਼ਾਂਤੀਪੂਰਨ ਕਰਵਾਉਣ ਲਈ ਦਿਸ਼ਾ ਨਿਰਦੇਸ਼ ਦਿੱਤੇ | ਮੀਟਿੰਗ ਨੂੰ ਸੰਬੋਧਨ ਕਰਦਿਆਂ ਕੁਲਪਤੀ ਨੇ ਕਿਹਾ ਕਿ ਹਰਿਆਣਾ 'ਚ 22 ਸਾਲਾਂ ਬਾਅਦ ਹੋਣ ਵਾਲੀਆਂ ਵਿਦਿਆਰਥੀ ਯੂਨੀਅਨ ਦੀਆਂ ਚੋਣਾਂ ਨੂੰ ਸ਼ਾਂਤੀਪੂਰਣ ਕਰਵਾਉਣ ਲਈ ਸਾਡੀ ਸਾਰਿਆਂ ਦੀ ਡਿਊਟੀ ਬਣਦੀ ਹੈ | ਉਨ੍ਹਾਂ ਨੇ ਕਿਹਾ ਕਿ ਹਰਿਆਣਾ ਸਰਕਾਰ ਵਲੋਂ ਵਿਦਿਆਰਥੀ ਯੂਨੀਅਨ ਦੀਆਂ ਚੋਣਾਂ ਪ੍ਰੋ. ਟਕੇਂਸ਼ਵਰ ਸਮਿਤੀ ਦੀ ਰਿਪੋਰਟ ਮੁਤਾਬਿਕ ਕਰਵਾਈਆਂ ਜਾਣੀਆਂ ਹਨ | ਇਸ ਮੌਕੇ 'ਤੇ ਯੂਨੀਵਰਸਿਟੀ ਦੇ ਰਜਿਸਟਾਰ ਪ੍ਰੋ. ਰਾਜ ਕੁਮਾਰ ਸਿਵਾਚ ਨੇ ਵਿਦਿਆਰਥੀ ਯੂਨੀਅਨ ਦੀਆਂ ਚੋਣਾਂ ਦੀ ਤਕਨੀਕੀ ਪਹਿਲੂਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਮੀਟਿੰਗ 'ਚ ਡੀਨ ਸਟੂਡੈਂਟਸ ਵੈਲਫੇਅਰ ਪ੍ਰੋ. ਦਿਲਬਾਗ ਸਿੰਘ ਨੇ ਵਿਦਿਆਰਥੀ ਯੂਨੀਅਨ ਦੀ ਚੋਣ ਸਬੰਧੀ ਗਾਈਡ ਲਾਈਨ ਬਾਰੇ ਜਾਣਕਾਰੀ ਦਿੱਤੀ | ਮੀਟਿੰਗ 'ਚ ਡੀਨ ਆਫ ਕਾਲਜਿਜ ਪ੍ਰੋ. ਵਿਕਰਮ ਸਿੰਘ, ਡੀਨ ਐਕੇਡਮਿਕ ਪ੍ਰੋ. ਦੀਪਤੀ ਧਰਮਾਣੀ, ਡੀਨ ਸੋਸ਼ਲ ਸਾਇੰਸ ਪ੍ਰੋ. ਵਿਸ਼ਨੂੰ ਭਗਵਾਨ, ਡੀਨ ਆਫ ਮੈਨੇਜਮੈਂਟ ਪ੍ਰੋ. ਸੁਲਤਾਨ ਸਿੰਘ, ਡੀਨ ਆਫ ਲਾਅ ਪ੍ਰੋ. ਜੇ.ਐਸ. ਜਾਖੜ ਅਤੇ ਵੱਖ-ਵੱਖ ਵਿਭਾਗਾਂ ਦੇ ਮੁੱਖੀ ਤੇ ਇੰਚਾਰਜ ਮੌਜੂਦ ਸਨ | ਦੂਜੇ ਪਾਸੇ ਡਿਪਟੀ ਕਮਿਸ਼ਨਰ ਨੇ ਦੱਸਿਆ ਹੈ ਹਰਿਆਣਾ ਦੀਆਂ 11 ਯੂਨੀਵਰਸਿਟੀਆਂ ਅਤੇ 293 ਕਾਲਜਾਂ ਦੇ ਲਗਭਗ 4 ਲੱਖ 49 ਹਜ਼ਾਰ 856 ਵਿਦਿਆਰਥੀ ਇਨ੍ਹਾਂ ਚੋਣਾਂ 'ਚ ਹਿੱਸਾ ਲੈਣਗੇ | ਉਨ੍ਹਾਂ ਨੇ ਦੱਸਿਆ ਕਿ 12 ਅਕਤੂਬਰ ਨੂੰ ਸਬੰਧਤ ਯੂਨੀਵਰਸਿਟੀ ਤੇ ਕਾਲਜ 'ਚ ਨਾਮਜਦਗੀ ਪੱਤਰ ਭਰੇ ਜਾਣਗੇ | 13 ਅਕਤੂਬਰ ਨੂੰ ਨਾਮ ਵਾਪਿਸ ਲਿਆ ਜਾ ਸਕੇਗਾ | ਡੀ.ਸੀ. ਨੇ ਕਿਹਾ ਕਿ ਸਿਰਸਾ 'ਚ ਵਿਦਿਆਰਥੀ ਯੂਨੀਅਨ ਦੀਆਂ ਚੋਣਾਂ ਨੂੰ ਸ਼ਾਂਤੀਪੂਰਨ ਕਰਵਾਉਣ ਲਈ ਯਕੀਨੀ ਬਣਾਈਆਂ ਜਾਣਗੀਆਂ | ਚੋਣਾਂ ਤੱਕ ਯੂਨੀਵਰਸਿਟੀ ਤੇ ਕਾਲਜਾਂ 'ਚ ਆਉਟਸਾਈਡਰ ਅਤੇ ਰਾਜਸੀ ਆਗੂਆਂ ਦੇ ਆਉਣ 'ਤੇ ਰੋਕ ਰਹੇਗੀ | ਕਾਨੂੰਨ ਵਿਵਸਥਾ ਦੇ ਹਿਸਾਬ ਨਾਲ ਪੁਲੀਸ ਬਲ ਤਾਇਨਾਤ ਕੀਤਾ ਜਾਵੇਗਾ |

ਸ਼ੱਕੀ ਹਾਲਾਤ ਵਿਚ ਵਿਆਹੁਤਾ ਦੀ ਲਾਸ਼ ਬਰਾਮਦ

ਘਰੌਾਡਾ, 11 ਅਕਤੂਬਰ (ਅਜੀਤ ਬਿਊਰੋ)-ਪਿੰਡ ਭਰਤਪੁਰ ਵਿਚ ਕਰਿਆਨੇ ਦੀ ਦੁਕਾਨ ਦੇ ਨੇੜੇ ਸ਼ੱਕੀ ਹਾਲਾਤ ਵਿਚ ਇਕ ਵਿਆਹੁਤਾ ਦੀ ਲਾਸ਼ ਬਰਾਮਦ ਹੋਈ ਹੈ | ਵਿਆਹੁਤਾ ਦੇ ਪਰਿਵਾਰ ਨੇ ਹੱਤਿਆ ਦਾ ਸ਼ੱਕ ਜਤਾਇਆ ਹੈ | ਪੁਲਿਸ ਨੇ ਲਾਸ਼ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਜ਼ਿਲ੍ਹਾ ...

ਪੂਰੀ ਖ਼ਬਰ »

ਡੀ.ਏ.ਵੀ. ਗਰਲਜ਼ ਕਾਲਜ ਦੇ ਪਰਸਨਲ ਡੀਲਰਸ਼ਿਪ ਵਿਸ਼ੇ 'ਤੇ ਵਰਕਸ਼ਾਪ

ਯਮੁਨਾਨਗਰ, 11 ਅਕਤੂਬਰ (ਗੁਰਦਿਆਲ ਸਿੰਘ ਨਿਮਰ)-ਡੀ.ਏ.ਵੀ. ਗਰਲਜ਼ ਕਾਲਜ ਦੇ ਵਣਜ ਵਿਭਾਗ ਪਰਸਨਲ ਲੀਡਰਸ਼ਿਪ ਦੇ ਵਿਸ਼ੇ 'ਤੇ ਇਕ ਵਰਕਸ਼ਾਪ ਲਗਾਈ ਗਈ | ਇਸ 'ਚ ਡਿ੍ਸ ਮਰਚੇਂਟ ਕੰਪਨੀ ਦੇ ਡਾਇਰੈਕਟਰ ਵਿਕਾਸ ਵਰਮਾ ਮੁੱਖ ਬੁਲਾਰੇ ਸਨ | ਕਾਲਜ ਦੀ ਕਾਰਜਕਾਰੀ ਪਿ੍ੰਸੀਪਲ ਡਾ. ...

ਪੂਰੀ ਖ਼ਬਰ »

ਸ਼ਿਰੜੀ ਸਾੲੀਂ ਮੰਦਰ ਵਿਚ ਭਗਤਾਂ ਨੇ ਕੀਤੀ ਪੂਜਾ

ਥਾਨੇਸਰ, 11 ਅਕਤੂਬਰ (ਅਜੀਤ ਬਿਊਰੋ)-ਸ੍ਰੀ ਸ਼ਿਰੜੀ ਸਾਈ ਮੰਦਿਰ 'ਚ ਵੀਰਵਾਰ ਨੂੰ ਸਾੲੀਂ ਭਗਤਾਂ ਨੇ ਪੂਜਾ ਕੀਤੀ | ਕਈ ਭਗਤਾਂ ਨੇ ਮਨੋਕਾਮਨਾ ਪੂਰੀ ਹੋਣ 'ਤੇ ਪ੍ਰਸਾਦ ਵੰਡਿਆ ਗਿਆ | ਸ੍ਰੀ ਸਾੲੀਂ ਗਾਥਾ ਸੁਣਾਉਂਦੇ ਹੋਏ ਡਾ. ਵਿਜੈ ਸ਼ਰਮਾ ਨੇ ਕਿਹਾ ਕਿ ਜਿਸ ਤਰ੍ਹਾਂ ਸਰੀਰ ...

ਪੂਰੀ ਖ਼ਬਰ »

ਖੇਤ 'ਚ ਪਾਣੀ ਕੱਢਣ ਪੁੱਜੇ ਕਿਸਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

ਹਾਂਸੀ, 11 ਅਕਤੂਬਰ (ਅਜੀਤ ਬਿਊਰੋ)-ਪਿੰਡ ਸੀਸਰ ਵਿਚ ਇਕ ਕਿਸਾਨ ਆਪਣੇ ਖੇਤ ਵਿਚ ਭਰਿਆ ਪਾਣੀ ਕੱਢਣ ਲਈ ਪੁੱਜਿਆ, ਤਾਂ ਉਸ ਨੂੰ ਦਿਲ ਦਾ ਦੌਰਾ ਪੈਣ ਕਾਰਨ ਉਸ ਦੀ ਮੌਤ ਹੋ ਗਈ | ਮਿ੍ਤਕ ਨੂੰ ਸਿਵਿਲ ਹਪਸਤਾਲ ਲਿਆਂਦਾ ਗਿਆ, ਜਿੱਥੇ ਲਾਸ਼ ਦਾ ਪੋਸਟਮਾਰਅਮ ਕਰਕੇ ਪਰਿਵਾਰ ਨੂੰ ...

ਪੂਰੀ ਖ਼ਬਰ »

ਨਹਿਰ ਦੇ ਪੁਲ ਨੇੜਿਓਾ ਵਿਅਕਤੀ ਦੀ ਲਾਸ਼ ਬਰਾਮਦ, ਨਹੀਂ ਹੋਈ ਸ਼ਨਾਖ਼ਤ

ਟੋਹਾਣਾ, 11 ਅਕਤੂਬਰ (ਗੁਰਦੀਪ ਸਿੰਘ ਭੱਟੀ)-ਪਿੰਡ ਬੈਜਲਪੁਰ-ਭੂਨਾ ਸੜਕ 'ਤੇ ਸਿੱਧਮੁੱਖ ਨਹਿਰ ਦੇ ਪੁੱਲ ਨੇੜੇ ਭੂਨਾ ਪੁਲਿਸ ਨੇ ਇਕ ਵਿਅਕਤੀ ਦੀ ਲਾਸ਼ ਬਰਾਮਦ ਕੀਤੀ ਹੈ | ਭੂਨਾ ਪੁਲਿਸ ਮੁਤਾਬਿਕ ਮਿ੍ਤਕ ਦੀ ਉਮਰ ਕਰੀਬ 55 ਸਾਲ ਹੋਵੇਗੀ | ਉਸਦੀ ਸ਼ਨਾਖ਼ਤ ਨਾ ਹੋਣ 'ਤੇ ...

ਪੂਰੀ ਖ਼ਬਰ »

ਤੇਜ਼ ਹਵਾ ਤੇ ਮੀਂਹ ਨਾਲ ਪਏ ਗੜੇ, ਕਿਸਾਨਾਂ ਦੀਆਂ ਉਮੀਦਾਂ 'ਤੇ ਫਿਰਿਆ ਪਾਣੀ

ਸਰਸਵਤੀ ਨਗਰ, 11 ਅਕਤੂਬਰ (ਅਜੀਤ ਬਿਊਰੋ)-ਸਵੇਰੇ 5:30 ਵਜੇ ਹੋਈ ਤੇਜ਼ ਬਾਰਿਸ਼ ਨਾਲ ਪੂਰਾ ਸ਼ਹਿਰ ਜਲਮਗਨ ਹੋ ਗਿਆ | ਸਕੂਲ ਦੇ ਸਮੇਂ ਤੋਂ ਪਹਿਲਾਂ ਸ਼ੁਰੂ ਹੋਈ ਭਾਰਤੀ ਬਾਰਿਸ਼ ਕਾਰਨ ਸਾਰੇ ਸਕੂਲਾਂ 'ਚ ਛੁੱਟੀ ਰਹੀ | ਤੇਜ਼ ਹਵਾ ਅਤੇ ਮੀਂਹ ਨਾਲ ਪਏ ਗੜ੍ਹੇ ਨਾਲ ਕਿਸਾਨਾਂ ...

ਪੂਰੀ ਖ਼ਬਰ »

ਪੀ. ਡਬਲਿਊ.ਡੀ. ਮੈਕੇਨੀਕਲ ਵਰਕਰਜ਼ ਯੂਨੀਅਨ ਨੇ ਦਿੱਤਾ ਬੇਮਿਆਦੀ ਧਰਨਾ

ਨਰਵਾਨਾ, 11 ਅਕਤੂਬਰ (ਅਜੀਤ ਬਿਊਰੋ)-ਹਰਿਆਣਾ ਗੌਰਮਿੰਟ ਪੀ.ਡਬਲਿਊ.ਡੀ. ਮੈਕੇਨਿਕਲ ਵਰਕਰਜ਼ ਯੂਨੀਅਨ ਮੁੱਖ ਦਫ਼ਤਰ ਚਰਖੀ ਦਾਦਰੀ ਸਬੰਧਿਤ ਸਰਵ ਕਰਮਚਾਰੀ ਸੰਘ ਸਿੰਚਾਈ ਸ਼ਾਖਾ ਸਿਵਲ ਬਰਾਂਚ ਨਰਵਾਨਾ ਦਾ ਬੇਮਿਆਦੀ ਧਰਨਾ ਬ੍ਰਾਂਚ ਪ੍ਰਧਾਨ ਤੇਲੂ ਰਾਮ ਦੀ ਪ੍ਰਧਾਨਗੀ ...

ਪੂਰੀ ਖ਼ਬਰ »

ਦੋ ਸੜਕ ਹਾਦਸਿਆਂ 'ਚ 3 ਦੀ ਮੌਤ, ਇਕ ਗੰਭੀਰ ਜ਼ਖ਼ਮੀ

ਟੋਹਾਣਾ, 11 ਅਕਤੂਬਰ (ਗੁਰਦੀਪ ਸਿੰਘ ਭੱਟੀ)-ਵਾਪਰੇ 2 ਸੜਕ ਹਾਦਸਿਆਂ ਵਿਚ 3 ਮੌਤਾਂ ਹੋ ਗਈਆਂ ਤੇ ਇਕ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਿਆ | ਜਾਣਕਾਰੀ ਮੁਤਾਬਕ ਪਿੰਡ ਬੋਸਤੀ ਦਾ ਸ਼ੁਸੀਲ ਆਪਣੇ ਭਤੀਜੇ ਅਮਨ ਤੇ ਇਕ ਹੋਰ ਵਿਅਕਤੀ ਸੂਬੇ ਸਿੰਘ ਨਾਲ ਪਿੰਡ ਤੋਂ ਨਿਕਲਿਆ ਸੀ ਕਿ ...

ਪੂਰੀ ਖ਼ਬਰ »

ਰਿਮਾਂਡ ਦੌਰਾਨ ਦੋਸ਼ੀ ਵਲੋਂ ਚੋਰੀ ਕੀਤਾ 1.20 ਲੱਖ ਦਾ ਸਾਮਾਨ ਬਰਾਮਦ

ਕੈਥਲ, 11 ਅਕਤੂਬਰ (ਅਜੀਤ ਬਿਊਰੋ)-ਪੁਲਿਸ ਰਿਮਾਂਡ 'ਤੇ ਚੱਲ ਰਹੇ ਦੋਸ਼ੀ ਤੋਂ ਪੁੱਛਗਿੱਛ ਦੌਰਾਨ ਕਲਾਇਤ ਪੁਲਿਸ ਵਲੋਂ ਦੋਸ਼ੀ ਦੇ ਕਬਜ਼ੇ ਤੋਂ ਸੋਨਾ-ਚਾਂਦੀ ਗਹਿਣੇ, ਐਲ.ਸੀ.ਡੀ. ਅਤੇ ਹੋਰ ਘਰੇਲੂ ਸਾਮਾਨ ਤਕਰੀਬਨ ਇਕ ਲੱਖ 20 ਹਜ਼ਾਰ ਰੁਪਏ ਕੀਮਤ ਦਾ ਚੋਰੀ ਦਾ ਸਾਮਾਨ ...

ਪੂਰੀ ਖ਼ਬਰ »

ਨੌਜਵਾਨਾਂ 'ਚ ਵਧਦੇ ਤਣਾਅ ਤੇ ਮਾਨਸਿਕ ਸਮੱਸਿਆਵਾਂ ਪ੍ਰਤੀ ਲੱਗੀ ਕਾਰਜਸ਼ਾਲਾ

ਨਵੀਂ ਦਿੱਲੀ, 11 ਅਕਤੂਬਰ (ਬਲਵਿੰਦਰ ਸਿੰਘ ਸੋਢੀ)-ਵਿਸ਼ਵ ਮਾਨਸਿਕ ਸਵਾਸਥ ਦਿਵਸ ਦੇ ਸਿਲਸਿਲੇ 'ਚ ਮੈਕਸ ਸੁਪਰ ਸਪੈਸ਼ਲਿਟੀ ਹਸਪਤਾਲ ਨੇ ਜੇ. ਕੇ. ਜੀ. ਇੰਟਰਨੈਸ਼ਨਲ ਸਕੂਲ ਅਤੇ ਨਿਊ ਰੈਨਬੋ ਪਬਲਿਕ ਸਕੂਲ ਵਿਖੇ ਮਾਨਸਿਕ ਸਵਾਸਥ ਪ੍ਰੋਗਰਾਮ ਸ਼ੁਰੂ ਕੀਤਾ, ਜਿਸ ਵਿਚ ...

ਪੂਰੀ ਖ਼ਬਰ »

ਵਿਸ਼ਵ ਮਾਨਸਿਕ ਸਿਹਤ ਦਿਵਸ 'ਤੇ ਕਰਵਾਇਆ ਪੋ੍ਰਗਰਾਮ

ਕਾਲਾਂਵਾਲੀ, 11 ਅਕਤੂਬਰ (ਭੁਪਿੰਦਰ ਪੰਨੀਵਾਲੀਆ)-ਇੱਥੋਂ ਦੀ ਔਢਾਂ ਰੋਡ 'ਤੇ ਸਥਿਤ ਦਾ ਮਿਲੇਨੀਅਮ ਸਕੂਲ ਕਾਲਾਂਵਾਲੀ ਵਿਚ ਵਿਸ਼ਵ ਮਾਨਸਿਕ ਸਿਹਤ ਦਿਵਸ ਦੇ ਸਬੰਧ 'ਚ ਪ੍ਰੋਗਰਾਮ ਕਰਵਾਇਆ ਗਿਆ | ਇਸ ਦਿਨ ਨੂੰ ਮਨਾਉਣ ਦਾ ਉਦੇਸ਼ ਮਾਨਸਿਕ ਸਿਹਤ ਨਾਲ ਸਬੰਧਿਤ ਬਿਮਾਰੀਆਂ ...

ਪੂਰੀ ਖ਼ਬਰ »

ਬੇਟੀਆਂ ਹੀ ਹੁੰਦੀਆਂ ਹਨ ਮਾਪਿਆਂ ਦੇ ਦੁੱਖ-ਸੁੱਖ ਦਾ ਸਾਥੀ

ਸਿਰਸਾ, 11 ਅਕਤੂਬਰ (ਭੁਪਿੰਦਰ ਪੰਨੀਵਾਲੀਆ)-ਬੇਟੀਆਂ ਅੰਤਿਮ ਸਮੇਂ ਤੱਕ ਆਪਣੇ ਮਾਤਾ-ਪਿਤਾ ਦਾ ਦੁੱਖ-ਸੁੱਖ ਵੰਡਦੀਆਂ ਹਨ | ਇਸ ਦੇ ਬਾਵਜੂਦ ਲੋਕ ਬੇਟੀਆਂ ਦਾ ਕੁੱਖ 'ਚ ਕਤਲ ਕਰ ਦਿੰਦੇ ਹਨ ਅਤੇ ਬੇਟਿਆਂ ਦੇ ਜਨਮ ਲਈ ਨਾ ਸਿਰਫ ਦੁਆਵਾਂ ਮੰਗਦੇ ਹਨ, ਸਗੋਂ ਕਈ ਤਰ੍ਹਾਂ ਦੇ ...

ਪੂਰੀ ਖ਼ਬਰ »

ਹਰਿਆਣਾ 'ਚ ਨਵੰਬਰ ਮਹੀਨੇ ਤੋਂ ਬੁਢਾਪਾ ਪੈਨਸ਼ਨ 2 ਹਜ਼ਾਰ ਹੋਣ 'ਤੇ ਬਾਬੇ ਖੁਸ਼

ਸਿਰਸਾ, 11 ਅਕਤੂਬਰ (ਭੁਪਿੰਦਰ ਪੰਨੀਵਾਲੀਆ)-ਹਰਿਆਣਾ ਸਰਕਾਰ ਵਲੋਂ ਅਗਲੇ ਨਵੰਬਰ ਮਹੀਨੇ ਤੋਂ ਬੁਢਾਪਾ ਪੈਨਸ਼ਨ 2 ਹਜ਼ਾਰ ਰੁਪਏ ਕੀਤੇ ਜਾਣ 'ਤੇ ਇਥੋਂ ਦੇ ਬਾਬੇ ਖੁਸ਼ ਹਨ | ਹਰਿਆਣਾ 'ਚ ਬੁਢਾਪਾ ਪੈਨਸ਼ਨ ਮੌਜੂਦਾ ਸਰਕਾਰ ਨੇ ਆਪਣੇ ਕਾਰਜਕਾਲ 'ਚ ਦੋ-ਦੋ ਸੌ ਰੁਪਏ ...

ਪੂਰੀ ਖ਼ਬਰ »

ਭੂਨਾ ਸ਼ੂਗਰ ਮਿੱਲ ਨੂੰ ਚਾਲੂ ਕਰਾਉਣ ਲਈ ਕਿਸਾਨਾਂ ਨੇ ਮਿੱਲ ਦੇ ਗੇਟ ਮੂਹਰੇ ਕੀਤੀ ਬੈਠਕ

ਟੋਹਾਣਾ, 11 ਅਕਤੂਬਰ (ਗੁਰਦੀਪ ਸਿੰਘ ਭੱਟੀ)-ਪਿਛਲੇ 10 ਸਾਲਾਂ ਤੋ ਬੰਦ ਪਈ ਭੂਨਾ ਸ਼ੂਗਰ ਮਿੱਲ ਨੂੰ ਚਾਲੂ ਕਰਾਉਣ ਲਈ ਕਿਸਾਨਾਂ ਨੇ ਮਿਲ ਦੇ ਗੇਟ ਮੂਹਰੇ ਪ੍ਰਧਾਨ ਕਰਨੈਲ ਸਿੰਘ ਦੀ ਪ੍ਰਧਾਨਗੀ ਵਿਚ ਬੈਠਕ ਕੀਤੀ, ਜਿਸ ਵਿਚ ਮਿਲ ਚਾਲੂ ਕਰਨ ਦੀ ਮੰਗ ਕੀਤੀ ਗਈ | ਕਿਸਾਨਾਂ ...

ਪੂਰੀ ਖ਼ਬਰ »

ਡੀ.ਏ.ਵੀ. ਨਰਵਾਨਾ ਦੀਆਂ ਵਿਦਿਆਰਥਣਾਂ ਨੇ ਜਿੱਤਿਆ ਸੋਨ ਤਗਮਾ

ਨਰਵਾਨਾ, 11 ਅਕਤੂਬਰ (ਅਜੀਤ ਬਿਊਰੋ)-ਡੀ.ਏ.ਵੀ. ਥਰਮਲ ਸਕੂਲ ਪਾਣੀਪਤ 'ਚ ਕਲਸਟਰ ਪੱਧਰ 'ਤੇ ਕ੍ਰਿਕਟ ਮੁਕਾਬਲਾ ਕਰਵਾਇਆ ਗਿਆ | ਮੁਕਾਬਲੇ ਵਿਚ ਵੱਖ-ਵੱਖ ਸਕੂਲਾਂ ਦੇ ਖਿਡਾਰੀਆਂ ਨੇ ਹਿੱਸਾ ਲਿਆ | ਡੀ.ਏ.ਵੀ. ਸਕੂਲ ਦੇ ਵਿਦਿਆਰਥੀਆਂ ਨੇ ਗੋਲਡ ਮੈਡਲ ਅਤੇ ਸਿਲਵਰ ਮੈਡਲ ਹਾਸਲ ...

ਪੂਰੀ ਖ਼ਬਰ »

ਵਿਦਿਆਰਥੀ ਸੰਘ ਚੋਣ ਨੂੰ ਗੰਭੀਰਤਾ ਨਾਲ ਲੈਣ ਸਾਰੇ ਅਧਿਕਾਰੀ ਅਤੇ ਕਰਮਚਾਰੀ, ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਸਹਿਣ ਨਹੀਂ ਹੋਵੇਗੀ-ਵਾਈਸ ਚਾਂਸਲਰ

ਥਾਨੇਸਰ, 11 ਅਕਤੂਬਰ (ਅਜੀਤ ਬਿਊਰੋ)-ਕੁਰੂਕਸ਼ੇਤਰ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਕੈਲਾਸ਼ ਚੰਦਰ ਸ਼ਰਮਾ ਨੇ ਯੂਨੀਵਰਸਿਟੀ ਦੇ ਸਾਰੇ ਅਧਿਕਾਰੀਆਂ ਨੂੰ ਹੁਕਮ ਦਿੱਤੇ ਕਿ ਉਹ ਵਿਦਿਆਰਥੀ ਸੰਘ ਚੋਣ ਨੂੰ ਗੰਭੀਰਤਾ ਨਾਲ ਲੈਣ | ਕਿਸੇ ਵੀ ਪੱਧਰ 'ਤੇ ਲਾਪਰਵਾਹੀ ਨੂੰ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਵਿਦਿਆਰਥੀ ਸੰਘ ਦੀਆਂ ਚੋਣਾਂ ਨੂੰ ਲੈ ਕੇ ਸਰਗਰਮੀ ਸ਼ੁਰੂ

ਪਲਵਲ, 11 ਅਕਤੂਬਰ (ਅਜੀਤ ਬਿਊਰੋ)-ਕਾਲਜਾਂ 'ਚ ਹੋਣ ਵਾਲੀਆਂ ਵਿਦਿਆਰਥੀ ਸੰਘ ਦੀਆਂ ਚੋਣਾਂ ਨੂੰ ਲੈ ਕੇ ਵਿਦਿਆਰਥੀਆਂ 'ਚ ਸਰਗਰਮੀ ਸ਼ੁਰੂ ਹੋ ਗਈ ਹੈ | ਜਿਸ ਲਈ ਏ.ਬੀ.ਵੀ.ਪੀ. (ਅਖਿਲ ਭਾਰਤੀ ਵਿਦਿਆਰਥੀ ਪ੍ਰੀਸ਼ਦ) ਪਲਵਲ ਵਲੋਂ ਜ਼ਿਲ੍ਹਾ ਦਫ਼ਤਰ ਖੋਲਿ੍ਹਆ ਗਿਆ ਹੈ | ਦਫ਼ਤਰ ...

ਪੂਰੀ ਖ਼ਬਰ »

ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਦੇ ਪੰਜਾਬੀ ਅਧਿਆਪਕਾਂ ਦਾ ਸੈਮੀਨਾਰ 24 ਨੂੰ

ਨਵੀਂ ਦਿੱਲੀ, 11 ਅਕਤੂਬਰ (ਬਲਵਿੰਦਰ ਸਿੰਘ ਸੋਢੀ)-ਐਜੂਕੇਸ਼ਨ ਸੈੱਲ ਵਲੋਂ ਪੰਜਾਬੀ ਵਿਕਾਸ ਕਮੇਟੀ ਦਿੱਲੀ ਦੇ ਸਹਿਯੋਗ ਨਾਲ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਦੀਆਂ ਸਮੂਹ ਬਰਾਚਾਂ ਦੇ 9ਵੀਂ ਤੋਂ 12ਵੀਂ ਜਮਾਤ ਤੱਕ ਦੇ ਪੰਜਾਬੀ ਪੜ੍ਹਾਉਣ ਵਾਲੇ ਪੰਜਾਬੀ ਅਧਿਆਪਕਾਂ ਦਾ ...

ਪੂਰੀ ਖ਼ਬਰ »

ਜੀ.ਕੇ. ਪ੍ਰਧਾਨਗੀ ਦੀ ਕੁਰਸੀ ਛੱਡਣ ਦਾ ਨਾਟਕ ਕਰ ਰਹੇ ਹਨ-ਇੰਦਰਮੋਹਨ ਸਿੰਘ

ਨਵੀਂ ਦਿੱਲੀ, 11 ਅਕਤੂਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਕਮੇਟੀ ਵਲੋਂ ਕੀਤੀ ਗਈ ਪ੍ਰੈੱਸ ਕਾਨਫ਼ਰੰਸ ਪ੍ਰਤੀ ਆਪਣੀ ਪ੍ਰਤੀਕਿਰਿਆ ਦਿੰਦੇ ਹੋਏ ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਸੀਨੀਅਰ ਮੀਤ ਪ੍ਰਧਾਨ ਇੰਦਰਮੋਹਨ ਸਿੰਘ ਦਾ ਕਹਿਣਾ ਹੈ ਕਿ ਦਿੱਲੀ ਕਮੇਟੀ ਦੇ ...

ਪੂਰੀ ਖ਼ਬਰ »

ਜੀ.ਕੇ. ਸਚਾਈ ਤੋਂ ਮੂੰਹ ਛੁਪਾਉਂੇਦੇ ਹੋਏ ਖੁਲਾਸਿਆਂ ਦਾ ਜਵਾਬ ਹਰਮੀਤ ਸਿੰਘ ਕਾਲਕਾ ਤੋਂ ਦਿਵਾ ਰਹੇ ਹਨ-ਗੁਰਮੀਤ ਸਿੰਘ ਸ਼ੰਟੀ

ਨਵੀਂ ਦਿੱਲੀ, 11 ਅਕਤੂਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਅਤੇ ਮੌਜੂਦਾ ਮੈਂਬਰ ਗੁਰਮੀਤ ਸਿੰਘ ਸ਼ੰਟੀ ਨੇ ਪ੍ਰੈੱਸ ਨੂੰ ਭੇਜੇ ਆਪਣੇ ਬਿਆਨ ਵਿਚ ਕਿਹਾ ਹੈ ਕਿ ਦਿੱਲੀ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ...

ਪੂਰੀ ਖ਼ਬਰ »

ਅਰਦਾਸ ਤੋਂ ਬਾਅਦ ਗੁ: ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਬੰਦ

ਕਮਲ ਸ਼ਰਮਾ ਦੇਹਰਾਦੂਨ, 11 ਅਕਤੂਬਰ - ਸਿੱਖਾਂ ਦੇ ਵਿਸ਼ਵ ਪ੍ਰਸਿੱਧ ਗੁਰਦੁਆਰੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਅੱਜ ਅਰਦਾਸ ਕਰਨ ਤੋਂ ਬਾਅਦ ਬੰਦ ਕਰ ਦਿੱਤੇ ਗਏ ਹਨ | ਪੰਜ ਪਿਆਰਿਆਂ ਦੀ ਅਗਵਾਈ 'ਚ ਢੋਲ-ਨਗਾਰਿਆਂ ਤੇ ਜੈਕਾਰਿਆਂ ਦੇ ਨਾਲ ਗੁਰੂ ਗ੍ਰੰਥ ਸਾਹਿਬ ਨੂੰ ...

ਪੂਰੀ ਖ਼ਬਰ »

ਕਾਂਗਰਸ ਵਲੋਂ ਭਾਜਪਾ ਸ਼ਾਸਤ ਨਿਗਮਾਂ 'ਤੇ ਕਨਵਰਜਨ ਚਾਰਜ ਦੇ ਨਾਂਅ 'ਤੇ ਕਰੋੜਾਂ ਰੁਪਏ ਦੇ ਭਿ੍ਸ਼ਟਾਚਾਰ ਦਾ ਦੋਸ਼

ਨਵੀਂ ਦਿੱਲੀ,11 ਅਕਤੂਬਰ (ਜਗਤਾਰ ਸਿੰਘ)-ਦਿੱਲੀ ਵਿਚ ਸੀਲਿੰਗ ਦੇ ਿਖ਼ਲਾਫ਼ ਦਿੱਲੀ ਕਾਂਗਰਸ ਦੁਆਰਾ ਚਲਾਏ ਜਾ ਰਹੇ ਨਿਆਂ ਯੁੱਧ ਅੰਦੋਲਨ ਦੇ ਸੰਯੋਜਕ ਮੁਕੇਸ਼ ਸ਼ਰਮਾ ਨੇ ਭਾਜਪਾ ਸ਼ਾਸਿਤ ਤਿੰਨੇ ਨਿਗਮਾਂ 'ਤੇ ਦਿੱਲੀ ਦੇ ਲੋਕਾਂ ਕੋਲੋਂ ਕਨਵਰਜਨ ਚਾਰਜ ਅਤੇ ਪਾਰਕਿੰਗ ...

ਪੂਰੀ ਖ਼ਬਰ »

ਸਤਨਾਮ ਸਿੰਘ ਗਿੱਲ ਵਲੋਂ ਘੱਟ ਗਿਣਤੀਆਂ ਕਮਿਸ਼ਨ ਦੇ ਮੈਂਬਰ ਰਾਏ ਨਾਲ ਮੁਲਾਕਾਤ

ਜਲੰਧਰ, 11 ਅਕਤੂਬਰ (ਜਸਪਾਲ ਸਿੰਘ)-ਘੱਟ ਗਿਣਤੀਆਂ ਭਾਈਚਾਰੇ ਦੇ ਹਿੱਤਾਂ ਦੀ ਰਖਵਾਲੀ ਦੀ ਵਕਾਲਤ ਕਰਦਿਆਂ ਘੱਟ ਗਿਣਤੀਆਂ ਲੋਕ ਭਲਾਈ ਸੰਸਥਾ ਦੇ ਮੁਖੀ ਸਤਨਾਮ ਸਿੰਘ ਗਿੱਲ ਵਲੋਂ ਘੱਟ ਗਿਣਤੀਆਂ ਕਮਿਸ਼ਨ ਦੇ ਮੈਂਬਰ ਮਨਜੀਤ ਸਿੰਘ ਰਾਏ ਨਾਲ ਵਿਸ਼ੇਸ਼ ਤੌਰ 'ਤੇ ਮੁਲਾਕਾਤ ...

ਪੂਰੀ ਖ਼ਬਰ »

ਮਾਤਾ ਹਰਕੀ ਦੇਵੀ ਕਾਲਜ ਆਫ਼ ਐਜੂਕੇਸ਼ਨ 'ਚ ਕਰਵਾਏ ਪ੍ਰਤੀਭਾ ਖੋਜ ਮੁਕਾਬਲੇ

ਕਾਲਾਂਵਾਲੀ, 11 ਅਕਤੂਬਰ (ਭੁਪਿੰਦਰ ਪੰਨੀਵਾਲੀਆ)-ਖੇਤਰ ਦੇ ਕਸਬਾ ਔਢਾਂ ਦੇ ਮਾਤਾ ਹਰਕੀ ਦੇਵੀ ਕਾਲਜ ਆਫ਼ ਐਜੂਕੇਸ਼ਨ ਵਿਚ ਬੀ.ਐਡ. ਦੀਆਂ ਵਿਦਿਆਰਥਣਾਂ ਦਾ ਟੈਲੇਂਟ ਸ਼ੋਅ ਕਰਵਾਇਆ ਗਿਆ | ਪ੍ਰੋਗਰਾਮ ਦੀ ਸ਼ੁਰੂਆਤ ਮਾਤਾ ਹਰਕੀ ਦੇਵੀ ਕਾਲਜ ਦੀ ਪ੍ਰਬੰਧਕ ਕਮੇਟੀ ਦੇ ...

ਪੂਰੀ ਖ਼ਬਰ »

ਮਨਜੀਤ ਸਿੰਘ ਜੀ. ਕੇ. ਵਲੋਂ ਕੀਤੇ ਗਏ ਕੰਮ ਸਰਨਾ ਤੇ ਸ਼ੰਟੀ ਬਰਦਾਸ਼ਤ ਨਹੀਂ ਕਰ ਰਹੇ-ਹਰਮੀਤ ਸਿੰਘ ਕਾਲਕਾ

ਨਵੀਂ ਦਿੱਲੀ, 11 ਅਕਤੂਬਰ (ਬਲਵਿੰਦਰ ਸਿੰਘ ਸੋਢੀ)-ਮਨਜੀਤ ਸਿੰਘ ਜੀ. ਕੇ. (ਪ੍ਰਧਾਨ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ) ਵਲੋਂ ਕੀਤੇ ਗਏ ਕੰਮ ਪਰਮਜੀਤ ਸਿੰਘ ਸਰਨਾ ਤੇ ਗੁਰਮੀਤ ਸਿੰਘ ਸ਼ੰਟੀ ਤੋਂ ਬਰਦਾਸ਼ਤ ਨਹੀਂ ਹੋ ਰਹੇ | ਉਹ ਦਿੱਲੀ ਕਮੇਟੀ 'ਤੇ ਕਈ ਤਰ੍ਹਾਂ ...

ਪੂਰੀ ਖ਼ਬਰ »

9

ਅਜੀਤ, ਚੰਡੀਗੜ੍ਹ ...

ਪੂਰੀ ਖ਼ਬਰ »

ਪਿੰਡ ਖਾਰੀਆਂ 'ਚ ਤੀਜੀ ਸੂਬਾਈ ਪੱਧਰੀ ਬਾਕਸਿੰਗ ਚੈਂਪਿਅਨਸ਼ਿਪ ਕਰਵਾਈ

ਸਿਰਸਾ, 11 ਅਕਤੂਬਰ (ਭੁਪਿੰਦਰ ਪੰਨੀਵਾਲੀਆ)-ਜ਼ਿਲ੍ਹਾ ਦੇ ਪਿੰਡ ਖਾਰੀਆਂ 'ਚ 3 ਰੋਜ਼ਾ ਹੋਈ ਸੂਬਾਈ ਪੱਧਰੀ ਬਾਕਸਿੰਗ ਚੈਪੀਅਨਸ਼ਿਪ ਖ਼ਤਮ ਹੋ ਗਈ | ਓਵਰਆਲ ਅਜੀਤ ਬਾਕਸਿੰਗ ਕਲੱਬ ਨੇ ਟਰਾਫੀ ਜਿੱਤੀ ਹੈ | ਅਜੀਤ ਬਾਕਸਿੰਗ ਕਲੱਬ ਦੇ ਮੁੱਕੇਬਾਜ਼ਾਂ ਨੇ ਕੁੱਲ 55 ਅੰਕ ...

ਪੂਰੀ ਖ਼ਬਰ »

ਸਰਸਵਤੀ ਕੰਢੇ 'ਤੇ ਸਵਾਮੀ ਸੰਦੀਪ ਓਾਕਾਰ ਨੇ ਕੀਤੀ ਮਹਾ ਆਰਤੀ

ਕੁਰੂਕਸ਼ੇਤਰ, 11 ਅਕਤੂਬਰ (ਜਸਬੀਰ ਸਿੰਘ ਦੁੱਗਲ)-ਨਰਾਤੇ ਮਹੋਤਸਵ 'ਤੇ ਮਾਂ ਸਰਸਵਤੀ ਦੇ ਕੰਢ 'ਤੇ ਮਹਾਂਆਰਤੀ ਦਾ ਸ਼ੁੱਭਅਰੰਭ ਸਵਾਮੀ ਸੰਦੀਪ ਓਾਕਾਰ ਨੇ ਕੀਤਾ | ਇਸ ਦੌਰਾਨ ਨਗਰਪਾਲਿਕਾ ਚੇਅਰਮੈਨ ਅਸ਼ੋਕ ਸਿੰਗਲਾ, ਕੌਾਸਲਰ ਅਤੇ ਹੋਰ ਲੋਕਾਂ ਨੇ ਵੀ ਮਹਾ ਆਰਤੀ 'ਚ ...

ਪੂਰੀ ਖ਼ਬਰ »

ਸਮਾਜਵਾਦ ਦੇ ਪਹਿਲੇ ਪ੍ਰਣੇਤਾ ਸਨ ਮਹਾਰਾਜਾ ਅਗਰਸੈਨ-ਚੰਦਰਭਾਨ ਗੁਪਤਾ

ਥਾਨੇਸਰ, 11 ਅਕਤੂਬਰ (ਅਜੀਤ ਬਿਊਰੋ)-ਸ੍ਰੀ ਵੈਸ਼ ਅਗਰਵਾਲ ਪੰਚਾਇਤ ਵਲੋਂ ਹੋਰ ਸੰਸਥਾਵਾਂ ਦੇ ਸਹਿਯੋਗ ਨਾਲ ਹੋਏ ਮਹਾਰਾਜਾ ਅੱਗਰਸੈਨ ਜੈਅੰਤੀ ਮਹੋਤਸਵ-18 ਦੇ 5ਵੇਂ ਦਿਨ ਸੱਭ ਤੋਂ ਪਹਿਲਾਂ ਅੱਗਰਵਾਲ ਧਰਮਸ਼ਾਲਾ ਰੇਲਵੇ ਰੋਡ ਕੰਪਲੈਕਸ ਵਿਚ ਮੰਤਰਾਂ ਦੇ ਉਚਾਰਨ ਦੇ ਨਾਲ ...

ਪੂਰੀ ਖ਼ਬਰ »

ਸੜਕ ਦੀ ਰਿਪੇਅਰ ਕਰ ਕੇ ਕੰਮ ਚਲਾਉਣ 'ਚ ਜੁਟਿਆ ਵਿਭਾਗ

ਏਲਨਾਬਾਦ, 11 ਅਕਤੂਬਰ (ਜਗਤਾਰ ਸਮਾਲਸਰ)-ਜੀਵਨ ਨਗਰ ਤੋਂ ਵਣੀ ਰਸਤੇ ਰਾਜਸਥਾਨ ਵੱਲ ਜਾਣ ਵਾਲੀ ਸੜਕ ਦੀ ਰਿਪੇਅਰ ਦਾ ਕੰਮ ਭਾਵੇਂ ਪੀ.ਡਬਲਿਊ.ਡੀ. ਅਤੇ ਬੀ.ਐਾਡ.ਆਰ. ਵਲੋਂ ਸ਼ੁਰੂ ਕਰਵਾ ਦਿੱਤਾ ਗਿਆ ਹੈ ਪਰ ਇਸ ਸੜਕ ਦੇ ਆਸ-ਪਾਸ ਦੇ ਪਿੰਡਾਂ ਦੇ ਲੋਕ ਕਰੀਬ 10 ਸਾਲ ਪਹਿਲਾਂ ...

ਪੂਰੀ ਖ਼ਬਰ »

ਕਾਲਾ ਰੀਬਨ ਬੰਨ ਕੇ ਕੀਤਾ ਰੋਸ ਪ੍ਰਗਟ

ਨਰਾਇਣਗੜ੍ਹ, 11 ਅਕਤੂਬਰ (ਪੀ.ਸਿੰਘ)-ਸਰਕਾਰੀ ਕਾਲਜ 'ਚ ਲੱਗੇ ਐਕਸਟੈਂਸ਼ਨ ਲੈਕਚਰਾਰਾਂ ਦੁਆਰਾ ਕਾਲਾ ਰੀਬਨ ਬੰਨ ਕੇ ਹਰਿਆਣਾ ਸਰਕਾਰ ਪ੍ਰਤੀ ਰੋਸ ਪ੍ਰਕਟ ਕੀਤਾ ਗਿਆ | ਲੈਕਚਰਾਰਾਂ ਦਾ ਕਹਿਣਾ ਸੀ ਕਿ ਬੀਤੀ 8 ਅਕਤੂਬਰ ਨੂੰ ਪੂਰੇ ਸੂਬਾ ਹਰਿਆਣਾ ਤੋਂ ਵੱਡੀ ਗਿਣਤੀ 'ਚ ...

ਪੂਰੀ ਖ਼ਬਰ »

ਵਿਦਿਆਰਥੀ ਜਥੇਬੰਦੀਆਂ ਦੀਆਂ ਚੋਣਾਂ 17 ਨੂੰ

ਟੋਹਾਣਾ, 11 ਅਕਤੂਬਰ (ਗੁਰਦੀਪ ਸਿੰਘ ਭੱਟੀ)-ਹਰਿਆਣਾ ਸੂਬੇ ਵਿਚ ਵਿਦਿਆਰਥੀ ਜਥੇਬੰਦੀਆਂ ਦੇ 22 ਸਾਲ ਬਾਅਦ ਚੋਣਾਂ 17 ਅਕਤੂਬਰ ਨੂੰ ਹੋਣਗੀਆਂ | ਚੋਣਾਂ ਸਬੰਧੀ ਭਾਜਪਾ ਸਰਕਾਰ ਨੇ ਵਿਧਾਨ ਸਭਾ ਵਿਚ ਵਿਦਿਆਰਥੀਆਂ ਨਾਲ ਵਾਅਦਾ ਕੀਤਾ ਸੀ ਕਿ ਸੱਤਾ ਵਿਚ ਆਈ ਭਾਜਪਾ ...

ਪੂਰੀ ਖ਼ਬਰ »

ਇੰਟਰਨੈਸ਼ਨਲ ਡੇਅ ਆਫ ਦ ਗਰਲ ਚਾਈਲਡ ਮੌਕੇ ਕੱਢੀ ਰੈਲੀ

ਕੁਰੂਕਸ਼ੇਤਰ, 11 ਅਕਤੂਬਰ (ਜਸਬੀਰ ਸਿੰਘ ਦੁੱਗਲ)-ਕੰਨਿਆ ਭਰੂਣ ਹੱਤਿਆ ਿਖ਼ਲਾਫ਼ ਜਦ ਤੱਕ ਜਨ ਅੰਦੋਲਨ ਖੜਾ ਨਹੀਂ ਕੀਤਾ ਜਾਵੇਗਾ, ਤਦ ਤੱਕ ਸਮਾਜ 'ਚ ਬੇਟੀਆਂ ਸੁਰੱਖਿਅਤ ਨਹੀਂ ਹੋਣਗੀਆਂ | ਬੇਟੀਆਂ ਨੂੰ ਕੁੱਖ 'ਚ ਮਾਰਣ ਵਾਲਿਆਂ ਿਖ਼ਲਾਫ਼ ਹੋਰ ਸ਼ਖ਼ਤ ਕਾਨੂੰਨ ਬਣਾਉਣ ...

ਪੂਰੀ ਖ਼ਬਰ »

ਸੇਂਟ ਪਾਲ ਹਾਈ ਸਕੂਲ ਵਲੋਂ ਕੇਰਲ ਹੜ੍ਹ ਪੀੜਤਾਂ ਲਈ 51 ਹਜ਼ਾਰ ਦੀ ਮਦਦ

ਅੰਬਾਲਾ, 11 ਅਕਤੂਬਰ (ਅਜੀਤ ਬਿਊਰੋ)-ਸੇਂਟ ਪਾਲ ਹਾਈ ਸਕੂਲ ਮਾਡਲ ਟਾਊਨ ਅੰਬਾਲਾ ਸ਼ਹਿਰ ਦੇ ਵਿਦਿਆਰਥੀਆਂ ਨੇ ਕੇਰਲ ਦੇ ਹੜ੍ਹ ਪੀੜਤਾਂ ਦੇ ਮੁੜ ਵਸੇਬੇ ਲਈ 51 ਹਜ਼ਾਰ ਰੁਪਏ ਦੀ ਰਕਮ ਇੱਕਠੀ ਕੀਤੀ ਹੈ | ਸਕੂਲ ਸਟਾਫ਼ ਨੇ ਰਕਮ ਦਾ ਇਹ ਚੈੱਕ ਡਿਪਟੀ ਕਮਿਸ਼ਨਰ ਸ਼ਰਣਦੀਪ ਕੌਰ ...

ਪੂਰੀ ਖ਼ਬਰ »

ਪਹਿਲਾ ਕਦਮ ਸੰਸਥਾ ਵਲੋਂ ਪਰਾਲੀ ਨਾ ਸਾੜਨ ਨਾਲ ਸਬੰਧਿਤ ਪ੍ਰੋਗਰਾਮ ਕਰਵਾਇਆ

ਕੁਰੂਕਸ਼ੇਤਰ, 11 ਅਕਤੂਬਰ (ਜਸਬੀਰ ਸਿੰਘ ਦੁੱਗਲ)-ਪਹਿਲਾ ਕਦਮ ਸੰਸਥਾ ਵਲੋਂ ਪੰਚਾਇਤ ਭਵਨ ਵਿਚ ਪਰਾਲੀ ਨਾ ਸਾੜਨ ਨਾਲ ਸਬੰਧਿਤ ਪ੍ਰੋਗਰਾਮ ਕਰਵਾਇਆ ਗਿਆ | ਪ੍ਰੋਗਰਾਮ 'ਚ ਡੀ.ਸੀ. ਡਾ. ਐਸ.ਐਸ. ਫੁਲੀਆ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਪ੍ਰੋਗਰਾਮ 'ਚ ਪਰਾਲੀ ਨਾ ...

ਪੂਰੀ ਖ਼ਬਰ »

ਜੀਂਦ 'ਚ ਡਾਂਡੀਆ ਮਹਾਂ ਉਤਸਵ 18 ਨੂੰ

ਜੀਂਦ, 11 ਅਕਤੂਬਰ (ਅਜੀਤ ਬਿਊਰੋ)-ਸਮਾਜਸੇਵੀ ਸੰਸਥਾ ਸਰਿਸ਼ਟੀ ਫਾਊਾਡੇਸ਼ਨ ਦੀ ਅਗਵਾਈ 'ਚ 18 ਅਕਤੂਬਰ ਦੀ ਸ਼ਾਮ ਹਿੰਦੂ ਕੰਨਿਆ ਕਾਲਜ ਦੇ ਆਡੀਟੋਰੀਅਮ 'ਚ 14ਵਾਂ ਡਾਂਡੀਆ ਮਹਾਂਉਤਸਵ ਕੀਤਾ ਜਾਵੇਗਾ | ਸੰਸਥਾ ਦੇ ਬੁਲਾਰੇ ਬਲਵਿੰਦਰ ਸਿੰਘ ਨੇ ਦੱਸਿਆ ਕਿ ਇਸ ਪ੍ਰੋਗਰਾਮ 'ਚ ...

ਪੂਰੀ ਖ਼ਬਰ »

ਸੜਕ ਦੀ ਰਿਪੇਅਰ ਕਰ ਕੇ ਕੰਮ ਚਲਾਉਣ 'ਚ ਜੁਟਿਆ ਵਿਭਾਗ

ਏਲਨਾਬਾਦ, 11 ਅਕਤੂਬਰ (ਜਗਤਾਰ ਸਮਾਲਸਰ)-ਜੀਵਨ ਨਗਰ ਤੋਂ ਵਣੀ ਰਸਤੇ ਰਾਜਸਥਾਨ ਵੱਲ ਜਾਣ ਵਾਲੀ ਸੜਕ ਦੀ ਰਿਪੇਅਰ ਦਾ ਕੰਮ ਭਾਵੇਂ ਪੀ.ਡਬਲਿਊ.ਡੀ. ਅਤੇ ਬੀ.ਐਾਡ.ਆਰ. ਵਲੋਂ ਸ਼ੁਰੂ ਕਰਵਾ ਦਿੱਤਾ ਗਿਆ ਹੈ ਪਰ ਇਸ ਸੜਕ ਦੇ ਆਸ-ਪਾਸ ਦੇ ਪਿੰਡਾਂ ਦੇ ਲੋਕ ਕਰੀਬ 10 ਸਾਲ ਪਹਿਲਾਂ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਹੁਣ ਤੱਕ ਮਿਲੇ ਡੇਂਗੂ ਦੇ 10 ਕੇਸ, ਸਿਹਤ ਵਿਭਾਗ ਦੀ ਟੀਮ ਵਰਤ ਰਹੀ ਹੈ ਚੌਕਸੀ-ਸਿਵਲ ਸਰਜਨ

ਕੁਰੂਕਸ਼ੇਤਰ, 11 ਅਕਤੂਬਰ (ਜਸਬੀਰ ਸਿੰਘ ਦੁੱਗਲ)-ਜ਼ਿਲ੍ਹਾ ਸਿਵਲ ਸਰਜਨ ਡਾ. ਸੁਖਬੀਰ ਸਿੰਘ ਨੇ ਦੱਸਿਆ ਕਿ ਇਸ ਵਾਰ ਪਿਛਲੇ ਸਾਲ ਤੋਂ ਘੱਟ ਪੋਜ਼ੀਟਿਵ ਕੇਸ ਪਾਏ ਗਏ ਹਨ | ਵਿਭਾਗ 24 ਘੰਟੇ ਅਲਰਟ ਹੈ | ਡੇਂਗੂ ਸਬੰਧੀ ਟੈਸਟਾਂ ਲਈ ਲਏ ਗਏ ਲੈਬ ਨੂੰ 24 ਘੰਟੇ ਖੁਲ੍ਹਾ ਰੱਖਿਆ ਜਾ ...

ਪੂਰੀ ਖ਼ਬਰ »

ਐਨ.ਡੀ.ਪੀ.ਐਸ. ਐਕਟ ਤਹਿਤ 2 ਲੋਕਾਂ ਨੂੰ ਸੁਣਾਈ ਸਜ਼ਾ

ਕੁਰੂਕਸ਼ੇਤਰ, 11 ਅਕਤੂਬਰ (ਜਸਬੀਰ ਸਿੰਘ ਦੁੱਗਲ)-ਅਫੀਮ ਰੱਖਣ ਦੇ 2 ਦੋਸ਼ੀਆਂ ਨੂੰ ਦੋਸ਼ੀ ਕਰਾਰ ਦਿੰਦੇ ਹੋਏ ਅਡੀਸ਼ਨਲ ਜ਼ਿਲ੍ਹਾ ਅਤੇ ਸੈਸ਼ਨ ਜੱਜ ਕੁਰੂਕਸ਼ੇਤਰ ਦੀ ਕੋਰਟ ਨੇ ਵੱਖ-ਵੱਖ ਧਾਰਾਵਾਂ ਤਹਿਤ ਕੈਦ ਅਤੇ ਜ਼ੁਰਮਾਨਾ ਭਰਨ ਦੀ ਸਜ਼ਾ ਸੁਣਾਈ ਹੈ | ਕੋਰਟ ਨੇ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਦੇ ਪੰਜਾਬੀ ਅਧਿਆਪਕਾਂ ਦਾ ਸੈਮੀਨਾਰ 24 ਨੂੰ

ਨਵੀਂ ਦਿੱਲੀ, 11 ਅਕਤੂਬਰ (ਬਲਵਿੰਦਰ ਸਿੰਘ ਸੋਢੀ)-ਐਜੂਕੇਸ਼ਨ ਸੈੱਲ ਵਲੋਂ ਪੰਜਾਬੀ ਵਿਕਾਸ ਕਮੇਟੀ ਦਿੱਲੀ ਦੇ ਸਹਿਯੋਗ ਨਾਲ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਦੀਆਂ ਸਮੂਹ ਬਰਾਚਾਂ ਦੇ 9ਵੀਂ ਤੋਂ 12ਵੀਂ ਜਮਾਤ ਤੱਕ ਦੇ ਪੰਜਾਬੀ ਪੜ੍ਹਾਉਣ ਵਾਲੇ ਪੰਜਾਬੀ ਅਧਿਆਪਕਾਂ ਦਾ ...

ਪੂਰੀ ਖ਼ਬਰ »

ਬੈਂਕ ਯੋਜਨਾਵਾਂ ਬਾਰੇ ਕਿਸਾਨਾਂ ਨੂੰ ਦਿੱਤੀ ਜਾਣਕਾਰੀ

ਕੁਰੂਕਸ਼ੇਤਰ, 11 ਅਕਤੂਬਰ (ਜਸਬੀਰ ਸਿੰਘ ਦੁੱਗਲ)-ਪਿੰਡ ਜੰਧੇੜੀ ਵਿਚ ਬੈਂਕ ਆਫ਼ ਬੜੌਦਾ ਵਲੋਂ ਕਿਸਾਨ ਦਿਵਸ ਦੇ ਸਬੰਧ ਵਿਚ ਪ੍ਰੋਗਰਾਮ ਕੀਤਾ ਗਿਆ | ਜਿਸ 'ਚ ਸ਼ਾਖਾ ਪ੍ਰਬੰਧਕ ਸ਼ਿਵਮ ਅਤੇ ਬੈਂਕ ਅਧਿਕਾਰੀ ਯੋਗੇਸ਼ ਜੈਨ ਨੇ ਕਿਸਾਨਾਂ ਨੂੰ ਬੈਂਕ ਵਲੋਂ ਕਿਸਾਨਾਂ ਲਈ ...

ਪੂਰੀ ਖ਼ਬਰ »

ਦੋ ਰੋਜ਼ਾ ਕ੍ਰਿਕਟ ਮੁਕਾਬਲੇ ਸਮਾਪਤ

ਗੂਹਲਾ ਚੀਕਾ, 11 ਅਕਤੂਬਰ (ਓ.ਪੀ. ਸੈਣੀ)-ਗੁਰੂ ਤੇਗ ਬਹਾਦਰ ਸਕੂਲ ਵਿਖੇ ਚਲ ਰਹੇ 2 ਰੋਜ਼ਾ ਕ੍ਰਿਕਟ ਮੁਕਾਬਲੇ ਅੱਜ ਸਮਾਪਤ ਹੋ ਗਏ | ਅੱਜ ਸਮਾਪਨ ਮੌਕੇ 'ਤੇ ਬਤੌਰ ਮੁੱਖ ਮਹਿਮਾਨ ਭਾਜਪਾ ਖੇਡ ਸੈਲ ਦੇ ਜ਼ਿਲ੍ਹਾ ਪ੍ਰਧਾਨ ਰਾਜ ਕਮਲ ਢਾਂਡਾ ਨੇ ਸਿਰਕਤ ਕੀਤੀ | ਇਸ ਮੌਕੇ 'ਤੇ ...

ਪੂਰੀ ਖ਼ਬਰ »

ਭਾਰਤ ਨੂੰ ਜਾਣੋ ਮੁਕਾਬਲੇ ਵਿਚ ਅਲਪਾਈਨ ਸਕੂਲ ਰਿਹਾ ਅੱਵਲ

ਕੁਰੂਕਸ਼ੇਤਰ, 11 ਅਕਤੂਬਰ (ਜਸਬੀਰ ਸਿੰਘ ਦੁੱਗਲ)-ਭਾਰਤ ਵਿਕਾਸ ਪ੍ਰੀਸ਼ਦ ਵਲੋਂ ਭਾਰਤ ਨੂੰ ਜਾਣੋ ਸਵਾਲ ਜਵਾਬ ਮੁਕਾਬਲਾ ਐਮ.ਐਨ. ਕਾਲਜ 'ਚ ਕਰਵਾਇਆ ਗਿਆ | ਮੁਕਾਬਲੇ ਵਿਚ ਵਿਦਿਆਰਥੀਆਂ ਦੀ ਟੀਮਾਂ ਨੂੰ 2 ਵਰਗਾਂ 'ਚ ਵੰਡਿਆ ਗਿਆ | ਸੀਨੀਅਰ ਵਰਗ ਵਿਚ ਅਲਪਾਈਨ ਪਬਲਿਕ ਸਕੂਲ ...

ਪੂਰੀ ਖ਼ਬਰ »

ਡੀ.ਸੀ. ਨੇ ਪਿੱਪਲੀ ਅਤੇ ਥਾਨੇਸਰ ਅਨਾਜ ਮੰਡੀ ਦਾ ਕੀਤਾ ਦੌਰਾ

ਕੁਰੂਕਸ਼ੇਤਰ, 11 ਅਕਤੂਬਰ (ਜਸਬੀਰ ਸਿੰਘ ਦੁੱਗਲ)-ਡਿਪਟੀ ਕਮਿਸ਼ਨਰ ਡਾ. ਐਸ.ਐਸ. ਫੁਲੀਆ ਨੇ ਪਿੱਪਲੀ ਅਤੇ ਥਾਨੇਸਰ ਅਨਾਜ਼ ਮੰਡੀ ਦਾ ਦੌਰਾ ਕਰਕੇ ਝੋਨੇ ਦੀ ਖ਼ਰੀਦ ਕੰਮ ਦਾ ਜਾਇਜ਼ਾ ਲਿਆ | ਇਸ ਦੌਰਾਨ ਡੀ.ਸੀ. ਨੇ ਵਪਾਰੀਆਂ ਦੀਆਂ ਸਮੱਸਿਾਵਾਂ ਸੁਣੀਆਂ ਅਤੇ ਉਨ੍ਹਾਂ ਦੇ ...

ਪੂਰੀ ਖ਼ਬਰ »

ਚੌਥੇ ਗੇੜ੍ਹ ਦੀ ਪੈਦਲ ਯਾਤਰਾ ਦੌਰਾਨ ਵਿਧਾਇਕ ਕੁਲਵੰਤ ਬਾਜ਼ੀਗਰ ਦਾ ਕਈ ਥਾਵਾਂ 'ਤੇ ਨਿੱਘਾ ਸਵਾਗਤ

ਗੂਹਲਾ ਚੀਕਾ, 11 ਅਕਤੂਬਰ (ਓ.ਪੀ. ਸੈਣੀ)-ਭਾਜਪਾ ਵਲੋਂ ਰਾਸ਼ਟਰਪਿਤਾ ਮਹਾਤਮਾ ਗਾਂਧੀ ਦੀ 150ਵੀਂ ਜੈਅੰਤੀ ਦੇ ਸਬੰਧ 'ਚ ਕੱਢੀ ਜਾ ਰਹੀ ਪੈਦਲ ਯਾਤਰਾ ਦੇ ਚੌਥੇ ਗੇੜ੍ਹ 'ਚ ਅੱਜ ਪਿੰਡ ਅਗੌਾਧ ਤੋਂ ਪੈਦਲ ਯਾਦਰਾ ਸ਼ੁਰੂ ਕੀਤੀ ਗਈ | ਇਸ ਦੌਰਾਨ ਵਿਧਾਇਕ ਕੁਲਵੰਤ ਬਾਜੀਗਰ ਸਭ ...

ਪੂਰੀ ਖ਼ਬਰ »

ਜੀ.ਟੀ. ਰੋਡ ਖਾਨਪੁਰ ਕੋਲੀਆਂ 'ਚ ਬਣੇਗਾ ਆਧੁਨਿਕ ਸਹੂਲਤਾਂ ਤੋਂ ਲੈਸ ਟ੍ਰਾਮਾ ਸੈਂਟਰ-ਵਿਧਾਇਕ

ਕੁਰੂਕਸ਼ੇਤਰ, 11 ਅਕਤੂਬਰ (ਜਸਬੀਰ ਸਿੰਘ ਦੁੱਗਲ)-ਲਾਡਵਾ ਵਿਧਾਇਕ ਡਾ. ਪਵਨ ਸੈਣੀ ਨੇ ਕਿਹਾ ਕਿ ਜੀ.ਟੀ. ਰੋਡ 'ਤੇ ਸੜਕ ਹਾਦਸਿਆਂ ਅਤੇ ਹੋਰ ਸਿਹਤ ਸੇਵਾਵਾਂ ਦਾ ਫੌਰੀ ਲਾਭ ਦੇਣ ਲਈ ਹੁਣ ਪਿੰਡ ਖਾਨਪੁਰ ਕੋਲੀਆਂ ਦੇ ਮੁੱਢਲਾ ਸਿਹਤ ਜਾਂਚ ਕੇਂਦਰ ਨਾਲ ਹੀ ਟ੍ਰਾਮਾ ਸੈਂਟਰ ਦੀ ...

ਪੂਰੀ ਖ਼ਬਰ »

ਚੋਣ ਪ੍ਰਕਿਰਿਆ ਤਹਿਤ ਉਮੀਦਵਾਰ ਖ਼ਰਚ ਕਰ ਸਕਦੈ ਕੇਵਲ 5 ਹਜ਼ਾਰ ਰੁਪਏ-ਡੀ.ਸੀ.

ਕੁਰੂਕਸ਼ੇਤਰ, 11 ਅਕਤੂਬਰ (ਜਸਬੀਰ ਸਿੰਘ ਦੁੱਗਲ)-ਡਿਪਟੀ ਕਮਿਸ਼ਨਰ ਡਾ. ਐਸ.ਐਸ. ਫੁਲੀਆ ਨੇ ਕਿਹਾ ਕਿ ਸੂਬਾਈ ਸਰਕਾਰ ਦੇ ਨਿਰਦੇਸ਼ਾਂ ਮੁਤਾਬਿਕ 17 ਅਕਤੂਬਰ ਨੂੰ ਜ਼ਿਲ੍ਹੇ ਦੀ ਯੂਨੀਵਰਸਿਟੀ, ਸਰਕਾਰੀ ਕਾਲਜ ਅਤੇ ਏਡਿਡ ਕਾਲਜਾਂ ਵਿਚ ਵਿਦਿਆਰਥੀ ਸੰਘ ਦੀਆਂ ਚੋਣਾਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX