ਤਾਜਾ ਖ਼ਬਰਾਂ


ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ 'ਚ ਭਾਜਪਾ ਦੀ ਸੰਸਦੀ ਦਲ ਦੀ ਬੈਠਕ ਸ਼ੁਰੂ
. . .  10 minutes ago
ਨਵੀਂ ਦਿੱਲੀ, 13 ਦਸੰਬਰ - ਸੰਸਦ ਲਾਇਬ੍ਰੇਰੀ ਭਵਨ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ 'ਚ ਭਾਜਪਾ ਦੀ ਸੰਸਦੀ ਦਲ ਦੀ ਬੈਠਕ ਸ਼ੁਰੂ ਹੋ ਗਈ ਹੈ। ਬੈਠਕ 'ਚ ਪਾਰਟੀ ਦੇ ਕੌਮੀ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਅਮਿਤ ਸ਼ਾਹ, ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ, ਪ੍ਰਕਾਸ਼.....
ਸਟੀਲ ਕੰਪਨੀ 'ਚ ਹੋਇਆ ਧਮਾਕਾ, 3 ਮਜ਼ਦੂਰਾਂ ਦੀ ਮੌਤ
. . .  23 minutes ago
ਨਵੀਂ ਦਿੱਲੀ, 13 ਦਸੰਬਰ- ਕੇਂਦਰ ਸ਼ਾਸਿਤ ਪ੍ਰਦੇਸ਼ ਦਾਦਰਾ ਅਤੇ ਨਗਰ ਹਵੇਲੀ ਦੀ ਰਾਜਧਾਨੀ ਸਿਲਵਾਸਾ ਦੇ ਨਰੋਲੀ ਪਿੰਡ 'ਚ ਕ੍ਰਿਸ਼ਨਾ ਸਟੀਲ ਕੰਪਨੀ ਦੇ ਬਾਇਲਰ 'ਚ ਧਮਾਕੇ ਕਾਰਨ ਤਿੰਨ ਮਜ਼ਦੂਰਾਂ ਦੀ ਮੌਤ ਹੋ ਗਈ ਹੈ ਅਤੇ ਘੱਟੋ-ਘੱਟ ਦੋ ਮਜ਼ਦੂਰ ਜ਼ਖਮੀ ਹੋ ਗਏ ਹਨ....
ਮੁੱਠਭੇੜ ਵਿਚ ਦੋ ਅੱਤਵਾਦੀ ਢੇਰ
. . .  1 minute ago
ਸ੍ਰੀਨਗਰ, 13 ਦਸੰਬਰ - ਜੰਮੂ ਕਸ਼ਮੀਰ ਸਥਿਤ ਸੋਪੋਰ ਦੇ ਬਾਰਾਤਕਲਾਨ ਤੇ ਗੁੰਡ ਮੁਹੱਲਾ 'ਚ ਲੰਘੇ ਦਿਨ ਤੋਂ ਅੱਤਵਾਦੀਆਂ ਤੇ ਸੁਰੱਖਿਆ ਬਲਾਂ ਵਿਚਕਾਰ ਹੋ ਰਹੀ ਮੁੱਠਭੇੜ ਵਿਚ ਦੋ ਅੱਤਵਾਦੀ ਮਾਰੇ ਗਏ ਤੇ ਅਪਰੇਸ਼ਨ ਅਜੇ ਵੀ ਜਾਰੀ...
ਅੱਜ ਸ਼ੁਰੂ ਹੋ ਰਹੇ ਸੈਸ਼ਨ ਦੌਰਾਨ ਨੌਜਵਾਨਾਂ ਦੇ ਰੁਜ਼ਗਾਰ ਦੇ ਮੁੱਦੇ ਨੂੰ ਪ੍ਰਮੁੱਖਤਾ ਨਾਲ ਚੁੱਕਿਆ ਜਾਵੇਗਾ - ਚੀਮਾ
. . .  about 1 hour ago
ਸੰਗਰੂਰ, 13 ਦਸੰਬਰ (ਧੀਰਜ ਪਸ਼ੌਰੀਆ) - ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਕਿਹਾ ਹੈ ਕਿ ਅੱਜ ਸ਼ੁਰੂ ਹੋ ਰਹੇ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਨੌਜਵਾਨਾਂ ਦੇ ਰੁਜ਼ਗਾਰ ਦੇ ਮੁੱਦੇ ਨੂੰ ਪ੍ਰਮੁੱਖਤਾ ਨਾਲ ਚੁੱਕਿਆ ਜਾਵੇਗਾ। ਉਨ੍ਹਾਂ ਕਿਹਾ ਕਿ ਕੈਪਟਨ...
ਈਸ਼ਾ ਅੰਬਾਨੀ ਤੇ ਅਨੰਦ ਪੀਰਾਮਲ ਦੇ ਵਿਆਹ 'ਚ ਸ਼ਾਮਲ ਹੋਏ ਸਿਤਾਰੇ, ਖਿਡਾਰੀ ਤੇ ਸਿਆਸਤਦਾਨ, ਦੇਖੋ ਤਸਵੀਰਾਂ
. . .  about 1 hour ago
ਅੰਮ੍ਰਿਤਸਰ, 13 ਦਸੰਬਰ ਨੂੰ(ਸੁਰਿੰਦਰਪਾਲ ਸਿੰਘ ਵਰਪਾਲ) - ਮੁੰਬਈ 'ਚ ਬੀਤੇ ਦਿਨ ਈਸ਼ਾ ਅੰਬਾਨੀ ਤੇ ਅਨੰਦ ਪੀਰਾਮਲ ਦੇ ਵਿਆਹ ਸਮਾਗਮ 'ਚ ਦੇਸ਼ ਦੀਆਂ ਉੱਘੀਆਂ ਹਸਤੀਆਂ ਸ਼ਾਮਲ ਹੋਈਆਂ। ਜਿਨ੍ਹਾਂ ਵਿਚ ਅਮਿਤਾਭ ਬਚਨ, ਰਜਨੀ ਕਾਂਤ, ਰਿਤਿਕ ਰੌਸ਼ਨ, ਕਰੀਨਾ ਕਪੂਰ, ਕ੍ਰਿਸ਼ਮਾ...
ਗਹਿਲੋਤ ਤੇ ਪਾਈਲਟ ਦਿੱਲੀ ਲਈ ਰਵਾਨਾ
. . .  about 2 hours ago
ਨਵੀਂ ਦਿੱਲੀ, 13 ਦਸੰਬਰ - ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਅੱਜ ਛੱਤੀਸਗੜ੍ਹ, ਰਾਜਸਥਾਨ ਤੇ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀਆਂ ਦੇ ਨਾਮਾਂ ਦਾ ਐਲਾਨ ਕਰਨਗੇ। ਸਚਿਨ ਪਾਈਲਟ ਤੇ ਅਸ਼ੋਕ ਗਹਿਲੋਤ ਤੇ ਹੋਰ ਨੇਤਾ ਅੱਜ ਰਾਹੁਲ ਗਾਂਧੀ ਨਾਲ ਮੁਲਾਕਾਤ ਕਰਨਗੇ। ਜਿਸ ਲਈ ਇਹ ਸਚਿਨ...
ਕਪਿਲ ਦੇ ਵਿਆਹ 'ਚ ਉੱਘੇ ਕਲਾਕਾਰਾਂ ਨੇ ਬੰਨ੍ਹਿਆ ਰੰਗ, ਦੇਖੋ ਤਸਵੀਰਾਂ
. . .  about 2 hours ago
ਜਲੰਧਰ/ਅਜਨਾਲਾ, 13 ਦਸੰਬਰ (ਗੁਰਪ੍ਰੀਤ ਸਿੰਘ ਅਜਨਾਲਾ, ਚਿਰਾਗ ਸ਼ਰਮਾ) - ਉੱਘੇ ਕਮੇਡੀ ਕਲਾਕਾਰ ਕਪਿਲ ਸ਼ਰਮਾ ਦੇ ਵਿਆਹ ਸਮਾਗਮ 'ਚ ਪੰਜਾਬ ਦੇ ਉਘੇ ਕਲਾਕਾਰਾਂ ਨੇ ਹਾਜ਼ਰੀ ਲਗਵਾਈ। ਜਿਨ੍ਹਾਂ ਵਿਚ ਗੁਰਦਾਸ ਮਾਨ, ਸਰਦੂਲ ਸਿਕੰਦਰ, ਜਸਬੀਰ ਜੱਸੀ, ਲਖਵਿੰਦਰ ਵਡਾਲੀ...
ਅੱਜ ਦਾ ਵਿਚਾਰ
. . .  about 2 hours ago
ਕਪਿਲ ਦੇ ਵਿਆਹ 'ਚ ਪੁੱਜੇ ਨਿਰਦੇਸ਼ਕ ਅੱਬਾਸ ਮਸਤਾਨ
. . .  1 day ago
ਜਲੰਧਰ : ਕਪਿਲ ਦੇ ਵਿਆਹ 'ਚ ਨਵਜੋਤ ਸਿੰਘ ਸਿੱਧੂ ਵੀ ਪੁੱਜੇ
. . .  1 day ago
ਮੁੰਬਈ : ਈਸ਼ਾ ਅੰਬਾਨੀ ਤੇ ਆਨੰਦ ਪੀਰਮਲ ਦੇ ਵਿਆਹ ਦੀਆਂ ਤਸਵੀਰਾਂ
. . .  1 day ago
ਮੁੰਬਈ : ਈਸ਼ਾ ਅੰਬਾਨੀ ਤੇ ਆਨੰਦ ਪੀਰਮਲ ਦੀ ਸ਼ਾਦੀ 'ਚ ਪੁੱਜੀ ਪੱਛਮੀ ਬੰਗਾਲ ਦੀ ਸੀ ਐਮ ਮਮਤਾ ਬੈਨਰਜੀ
. . .  1 day ago
ਮੁੰਬਈ : ਈਸ਼ਾ ਅੰਬਾਨੀ ਤੇ ਆਨੰਦ ਪੀਰਮਲ ਦੀ ਸ਼ਾਦੀ 'ਚ ਪੁੱਜੇ ਗ੍ਰਹਿ ਮੰਤਰੀ ਰਾਜਨਾਥ ਸਿੰਘ
. . .  1 day ago
ਹਾਕੀ ਵਿਸ਼ਵ ਕੱਪ ਦੇ ਕੁਆਰਟ ਫਾਈਨਲ 'ਚ ਇੰਗਲੈਂਡ ਨੇ ਅਰਜਨਟੀਨਾ ਅਤੇ ਆਸਟ੍ਰੇਲੀਆ ਨੇ ਫਰਾਂਸ ਨੂੰ ਹਰਾਇਆ
. . .  1 day ago
ਗੰਨੇ ਦੇ ਖੇਤ 'ਚੋਂ ਮਿਲੀ ਮਾਂ ਅਤੇ ਬੱਚੀ ਦੀ ਲਾਸ਼
. . .  1 day ago
ਆਦਮਪੁਰ, 12 ਦਸੰਬਰ - ਨਾਲ ਲੱਗਦੇ ਪਿੰਡ ਸ਼ਾਹਪੁਰ ਨੇੜੇ ਗੰਨੇ ਦੇ ਖੇਤ 'ਚੋਂ ਮਾਂ ਅਤੇ ਉਸ ਦੀ 2 ਕੁ ਸਾਲਾਂ ਬੱਚੀ ਦੀ ਸ਼ੱਕੀ ਹਾਲਾਤਾਂ 'ਚ ਲਾਸ਼ ਮਿਲੀ ਹੈ। ਇਸ ਦਾ ਪਤਾ ਚੱਲਦਿਆ...
ਕਪਿਲ ਸ਼ਰਮਾ ਬਰਾਤ ਲੈ ਕੇ ਪਹੁੰਚੇ ਕਲੱਬ ਕਬਾਨਾ
. . .  1 day ago
ਈਸ਼ਾ ਅੰਬਾਨੀ-ਆਨੰਦ ਪੀਰਾਮਲ ਦੇ ਵਿਆਹ 'ਚ ਪਹੁੰਚੀਆਂ ਕਈ ਪ੍ਰਮੁੱਖ ਹਸਤੀਆਂ
. . .  1 day ago
ਦਿੱਲੀ : ਫ਼ਰਨੀਚਰ ਬਾਜ਼ਾਰ ਨੂੰ ਲੱਗੀ ਅੱਗ ਉੱਪਰ ਪਾਇਆ ਗਿਆ ਕਾਬੂ
. . .  1 day ago
ਈਸ਼ਾ ਅੰਬਾਨੀ-ਆਨੰਦ ਪੀਰਾਮਲ ਦੇ ਵਿਆਹ 'ਚ ਪਹੁੰਚੇ ਪ੍ਰਣਬ ਮੁਖਰਜੀ
. . .  1 day ago
ਭੋਪਾਲ : ਵਿਧਾਇਕਾਂ ਦੀ ਮੀਟਿੰਗ 'ਚ ਇੱਕ ਲਾਈਨ ਦਾ ਪ੍ਰਸਤਾਵ ਪਾਸ
. . .  1 day ago
ਪੰਥਕ ਆਗੂਆਂ 'ਚ ਕੋਈ ਦਰਾੜ ਨਹੀਂ, 20 ਦਸੰਬਰ ਨੂੰ ਹੋਵੇਗਾ ਅਗਲੇ ਸੰਘਰਸ਼ ਦਾ ਐਲਾਨ - ਭਾਈ ਮੰਡ
. . .  1 day ago
ਸਿਮੋਨਾ ਚੱਕਰਵਰਤੀ ਅਤੇ ਕ੍ਰਿਸ਼ਨਾ ਅਭਿਸ਼ੇਕ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
. . .  1 day ago
ਸਿੱਧੂ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਕਾਲੇ ਤਿੱਤਰ ਦਾ ਦਿੱਤਾ ਤੋਹਫ਼ਾ
. . .  1 day ago
ਦਿੱਲੀ ਦੇ ਫ਼ਰਨੀਚਰ ਬਾਜ਼ਾਰ 'ਚ ਲੱਗੀ ਅੱਗ
. . .  1 day ago
ਸ਼ਕਤੀਕਾਂਤਾ ਦਾਸ ਨੇ ਰਿਜ਼ਰਵ ਬੈਂਕ ਦੇ ਗਵਰਨਰ ਵਜੋਂ ਸੰਭਾਲਿਆ ਕਾਰਜਭਾਰ
. . .  1 day ago
ਮੱਧ ਪ੍ਰੇਦਸ਼ 'ਚ ਮੁੱਖ ਮੰਤਰੀ ਬਣ ਕੇ ਨਹੀਂ ਸਗੋਂ ਪਰਿਵਾਰ ਦਾ ਮੈਂਬਰ ਬਣ ਕੇ ਚਲਾਈ ਸਰਕਾਰ - ਸ਼ਿਵਰਾਜ
. . .  1 day ago
ਭਾਰਤ ਨੇ ਪਾਕਿਸਤਾਨ ਨੂੰ ਮਕਬੂਜ਼ਾ ਕਸ਼ਮੀਰ ਵਾਪਸ ਕਰਨ ਲਈ ਕਿਹਾ
. . .  1 day ago
ਵਿਆਹ ਤੋਂ ਪਹਿਲਾਂ ਖ਼ੂਬਸੂਰਤ ਅੰਦਾਜ਼ 'ਚ ਨਜ਼ਰ ਆਈ ਗਿੰਨੀ ਚਤਰਥ
. . .  1 day ago
ਮੁੰਬਈ 'ਚ ਇੱਕ ਇਮਾਰਤ ਨੂੰ ਲੱਗੀ ਭਿਆਨਕ ਅੱਗ
. . .  1 day ago
ਅੱਜ ਵਿਆਹ ਦੇ ਬੰਧਨ 'ਚ ਬੱਝਣਗੇ ਕਪਿਲ, ਅੰਮ੍ਰਿਤਸਰ ਤੋਂ ਜਲੰਧਰ ਗਿੰਨੀ ਨੂੰ ਆਉਣਗੇ ਵਿਆਹੁਣ
. . .  1 day ago
ਸੁਪਰੀਮ ਕੋਰਟ ਨੇ ਵਧਾਇਆ ਪੰਜਾਬ ਦੇ ਡੀ. ਜੀ. ਪੀ. ਦਾ ਕਾਰਜਕਾਲ
. . .  1 day ago
ਕਰਜ਼ੇ ਦੀ ਪਰੇਸ਼ਾਨੀ ਦੇ ਚੱਲਦਿਆਂ ਇੱਕ ਹੋਰ ਕਿਸਾਨ ਨੇ ਕੀਤੀ ਖ਼ੁਦਕੁਸ਼ੀ
. . .  1 day ago
ਸ਼੍ਰੋਮਣੀ ਕਮੇਟੀ ਅਤੇ ਅਕਾਲੀ ਦਲ ਵਿਚਾਲੇ ਹੈ ਗਠਜੋੜ- ਪ੍ਰਕਾਸ਼ ਸਿੰਘ ਬਾਦਲ
. . .  1 day ago
ਅੰਮ੍ਰਿਤਸਰ ਦੇ ਇੱਕ ਹੋਰ ਪਿੰਡ 'ਚ ਸਰਬ ਸੰਮਤੀ ਨਾਲ ਹੋਈ ਸਰਪੰਚ ਦੀ ਚੋਣ
. . .  1 day ago
ਰਿਜ਼ਰਵ ਬੈਂਕ ਦੇ ਗਵਰਨਰ ਦੀ ਨਿਯੁਕਤੀ 'ਤੇ ਸਵਾਮੀ ਨੇ ਚੁੱਕੇ ਸਵਾਲ, ਮੋਦੀ ਨੂੰ ਲਿਖੀ ਚਿੱਠੀ
. . .  1 day ago
ਐਕਸਾਈਜ਼ ਵਿਭਾਗ ਵਲੋਂ ਗੁਰਦਾਸਪੁਰ 'ਚ ਵੱਡੀ ਮਾਤਰਾ 'ਚ ਨਾਜਾਇਜ਼ ਸ਼ਰਾਬ ਬਰਾਮਦ
. . .  1 day ago
ਮੱਧ ਪ੍ਰਦੇਸ਼ 'ਚ ਕਾਂਗਰਸ ਨੇ ਰਾਜਪਾਲ ਕੋਲ ਸਰਕਾਰ ਬਣਾਉਣ ਦਾ ਪੇਸ਼ ਕੀਤਾ ਦਾਅਵਾ
. . .  1 day ago
ਸ਼ਿਵਰਾਜ ਚੌਹਾਨ ਨੇ ਰਾਜਪਾਲ ਨੂੰ ਸੌਂਪਿਆ ਅਸਤੀਫ਼ਾ
. . .  1 day ago
ਮੱਧ ਪ੍ਰਦੇਸ਼ 'ਚ ਸਰਕਾਰ ਦੇ ਗਠਨ ਲਈ ਸਮਾਜਵਾਦੀ ਪਾਰਟੀ ਨੇ ਵੀ ਕੀਤਾ ਕਾਂਗਰਸ ਨੂੰ ਸਮਰਥਨ ਦੇਣ ਦਾ ਐਲਾਨ
. . .  1 day ago
ਰਾਜਸਥਾਨ : ਵਿਧਾਇਕਾਂ ਅਤੇ ਰਾਹੁਲ ਵਲੋਂ ਲਿਆ ਜਾਵੇਗਾ ਮੁੱਖ ਮੰਤਰੀ ਦੇ ਨਾਂ ਦਾ ਫ਼ੈਸਲਾ- ਪਾਇਲਟ
. . .  1 day ago
ਮੱਧ ਪ੍ਰਦੇਸ਼ : ਅੱਜ ਰਾਜਪਾਲ ਨਾਲ ਮੁਲਾਕਾਤ ਕਰੇਗਾ ਕਾਂਗਰਸ ਦਾ ਵਫ਼ਦ
. . .  about 1 hour ago
ਈ. ਡੀ. ਦੀ ਛਾਪੇਮਾਰੀ 'ਤੇ ਬੋਲੇ ਵਾਡਰਾ- ਮੈਂ ਕੋਈ ਦੇਸ਼ ਛੱਡ ਕੇ ਨਹੀਂ ਭੱਜ ਰਿਹਾ ਹਾਂ
. . .  about 1 hour ago
ਮਾਇਆਵਤੀ ਦਾ ਐਲਾਨ- ਮੱਧ ਪ੍ਰਦੇਸ਼ 'ਚ ਕਾਂਗਰਸ ਨੂੰ ਸਮਰਥਨ ਦੇਵੇਗੀ ਬਸਪਾ
. . .  about 1 hour ago
ਅੱਜ ਸੰਗਰੂਰ ਜ਼ਿਲ੍ਹੇ 'ਚ ਦਾਖ਼ਲ ਹੋਵੇਗਾ ਇਨਸਾਫ਼ ਮਾਰਚ
. . .  8 minutes ago
ਸ਼ਕਤੀਕਾਂਤਾ ਅੱਜ ਸੰਭਾਲਣਗੇ ਰਿਜ਼ਰਵ ਬੈਂਕ ਦੇ ਗਵਰਨਰ ਵਜੋਂ ਕਾਰਜਭਾਰ
. . .  about 1 hour ago
'ਆਪ' ਯੂਥ ਵਰਕਰ ਅੱਜ ਕਰਨਗੇ ਕੈਪਟਨ ਦੇ ਮਹਿਲ ਦਾ ਘਿਰਾਓ
. . .  about 1 hour ago
ਫਰਾਂਸ 'ਚ ਗੋਲੀਬਾਰੀ ਦੌਰਾਨ ਦੋ ਦੀ ਮੌਤ, 11 ਹੋਰ ਜ਼ਖ਼ਮੀ
. . .  about 1 hour ago
ਤੇਲੰਗਾਨਾ : ਵੀਰਵਾਰ ਨੂੰ ਮੁੱਖ ਮੰਤਰੀ ਦੇ ਅਹੁਦੇ ਦੀ ਸਹੁੰ ਚੁੱਕ ਸਕਦੇ ਹਨ ਕੇ. ਸੀ. ਰਾਓ.
. . .  about 1 hour ago
ਮੱਧ ਪ੍ਰਦੇਸ਼ 'ਚ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਦਾ ਹੋਇਆ ਐਲਾਨ
. . .  1 day ago
ਅੱਜ ਦਾ ਵਿਚਾਰ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 26 ਅੱਸੂ ਸੰਮਤ 550
ਿਵਚਾਰ ਪ੍ਰਵਾਹ: ਲੋਕਤੰਤਰ ਵਿਚ ਫ਼ਰਜ਼ਾਂ ਦੀ ਪਾਲਣਾ ਜ਼ਿਆਦਾ ਜ਼ਰੂਰੀ ਹੈ। -ਅਚਾਰੀਆ ਨਰਿੰਦਰ ਦੇਵ

ਮੁਕਤਸਰ ਸਾਹਿਬ

ਅਧਿਆਪਕਾਂ ਵਲੋਂ ਵਿਧਾਇਕ ਰਾਜਾ ਵੜਿੰਗ ਦੀ ਕੋਠੀ ਅੱਗੇ ਰੋਸ ਰੈਲੀ

ਸ੍ਰੀ ਮੁਕਤਸਰ ਸਾਹਿਬ, 11 ਅਕਤੂਬਰ (ਰਣਜੀਤ ਸਿੰਘ ਢਿੱਲੋਂ, ਕੁਲਦੀਪ ਸਿੰਘ ਘੁਮਾਣ)- ਪਿਛਲੇ 10 ਸਾਲਾਂ ਤੋਂ ਸਿੱਖਿਆ ਵਿਭਾਗ ਵਿਚ ਪੂਰੇ ਗਰੇਡ ਤੇ ਸੇਵਾਵਾਂ ਨਿਭਾਅ ਰਹੇ ਐੱਸ. ਐੱਸ. ਏ. ਰਮਸਾ/ਆਦਰਸ਼ ਮਾਡਲ ਸਕੂਲਾਂ ਦੇ ਹਜ਼ਾਰਾਂ ਅਧਿਆਪਕਾਂ ਨੂੰ ਰੈਗੂਲਰ ਕਰਨ ਦੇ ਨਾਂਅ ਤੇ 15300 ਦੇ ਨਿਗੂਣੇ ਗਰੇਡ 'ਤੇ ਸੇਵਾਵਾਂ ਨਿਭਾਉਣ ਦੇ ਕੈਬਨਿਟ ਦੇ ਫ਼ੈਸਲੇ ਿਖ਼ਲਾਫ਼ ਅਧਿਆਪਕਾਂ ਦਾ ਰੋਹ ਅਸਮਾਨੀ ਪੁੱਜਣ ਲੱਗਾ ਹੈ | ਸਾਂਝੇ ਅਧਿਆਪਕ ਮੋਰਚੇ ਦੀ ਪਹਿਲ ਕਦਮੀਂ 'ਤੇ ਅੱਜ ਅਧਿਆਪਕਾਂ ਨੇ ਸਰਕਾਰ ਦੇ ਕੰਨਾਂ ਤੱਕ ਆਪਣੀ ਆਵਾਜ਼ ਪਹੁੰਚਾਉਣ ਲਈ ਕਾਂਗਰਸੀ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਕੋਠੀ ਸਾਹਮਣੇ ਰੋਸ ਰੈਲੀ ਕੀਤੀ, ਜਿਸ 'ਚ ਵੱਡੀ ਗਿਣਤੀ 'ਚ ਅਧਿਆਪਕ ਸ਼ਾਮਿਲ ਸਨ |
ਇਸ ਮੌਕੇ ਆਗੂਆਂ ਨੇ ਕਿਹਾ ਕਿ ਕੈਪਟਨ ਸਰਕਾਰ ਦੀਆਂ ਅਧਿਆਪਕ ਤੇ ਵਿਦਿਆਰਥੀ ਵਿਰੋਧੀ ਨੀਤੀਆਂ ਨੂੰ ਲੋਕਾਂ ਦੀ ਕਚਹਿਰੀ 'ਚ ਲੈ ਕੇ ਜਾਣਗੇ ਅਤੇ ਨਿਗੂਣੀਆਂ ਤਨਖਾਹਾਂ 'ਤੇ ਕੰਮ ਕਰਨ ਦਾ ਫ਼ੈਸਲਾ ਹਰਗਿਜ਼ ਪ੍ਰਵਾਨ ਨਹੀਂ ਕੀਤਾ ਜਾਵੇਗਾ | ਐੱਸ. ਐੱਸ. ਏ. ਰਮਸਾ ਸਕੂਲਾਂ ਦੇ ਅਧਿਆਪਕ ਤੇ ਆਦਰਸ਼ ਮਾਡਲ ਸਕੂਲਾਂ ਦੇ ਆਗੂਆਂ ਅਮਰ ਸਿੰਘ, ਸੋਮਨਜੀਤ ਕੌਰ ਤੇ ਗੌਤਮ ਖੁਰਾਣਾ ਨੇ ਕਿਹਾ ਕਿ ਹਜ਼ਾਰਾਂ ਅਧਿਆਪਕਾਂ ਦਾ ਹੱਕ ਖੋਹਣ ਵਾਲੀ ਕਾਂਗਰਸ ਸਰਕਾਰ ਿਖ਼ਲਾਫ਼ ਆਰ-ਪਾਰ ਦਾ ਸੰਘਰਸ਼ ਲੜਿਆ ਜਾਵੇਗਾ | ਇਸ ਮੌਕੇ ਸਾਂਝਾ ਅਧਿਆਪਕ ਮੋਰਚਾ ਦੇ ਕਨਵੀਨਰਾਂ ਕੁਲਵਿੰਦਰ ਸਿੰਘ ਮਲੋਟ, ਪਰਗਟ ਸਿੰਘ ਜੰਬਰ, ਸੁਭਾਸ਼ ਸ਼ਾਸਤਰੀ, ਸੁਦਰਸ਼ਨ ਜੱਗਾ ਤੇ ਲਖਵੀਰ ਸਿੰਘ ਹਰੀਕੇ ਨੇ ਕਿਹਾ ਕਿ ਸਭ ਵਰਗਾਂ ਦੇ ਕੱਚੇ ਅਧਿਆਪਕਾਂ ਨੂੰ ਪੂਰੇ ਤਨਖਾਹ ਗਰੇਡ 'ਤੇ ਰੈਗੂਲਰ ਕਰਵਾਉਣਾ ਅਧਿਆਪਕ ਵਰਗ ਦੇ ਸਵੈ ਮਾਣ ਦੀ ਲੜਾਈ ਹੈ, ਜਿਸ ਨੂੰ ਜਿੱਤ ਤੱਕ ਪਹੁੰਚਾਉਣ ਲਈ ਸੰਘਰਸ਼ ਜਾਰੀ ਰੱਖਿਆ ਜਾਵੇਗਾ | ਇਸ ਮੌਕੇ ਅਧਿਆਪਕਾਂ ਨੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਤੇ ਸਿੱਖਿਆ ਮੰਤਰੀ ਓ. ਪੀ. ਸੋਨੀ ਨੂੰ ਚੱਲਦਾ ਕਰਨ ਦੀ ਮੰਗ ਕੀਤੀ | ਇਸ ਮੌਕੇ ਹਰਜੀਤ ਸਿੰਘ, ਰਣਜੀਤ ਭਲਾਈਆਣਾ, ਹਰਪ੍ਰੀਤ ਹੈਰੀ, ਚਰਨਦਾਸ ਸ਼ਰਮਾ, ਮਨੋਹਰ ਲਾਲ ਸ਼ਰਮਾ, ਪਵਨ ਕੁਮਾਰ, ਵਰਿੰਦਰ ਬਹਿਲ, ਸੰਦੀਪ ਸਿੰਘ, ਕੁਲਦੀਪ ਖੁੱਡੀਆਂ, ਮਨੋਜ ਕੁਮਾਰ, ਸੰਦੀਪ ਸਿੰਘ, ਜਗਦੀਪ ਬਿੱਟੂ, ਅਨੀਤਾ, ਜਯੋਤੀ, ਜਤਿਨ ਕੁਮਾਰ ਤੋਂ ਇਲਾਵਾ ਵੱਡੀ ਗਿਣਤੀ 'ਚ ਅਧਿਆਪਕ ਸ਼ਾਮਿਲ ਸਨ |

ਚੂਰਾ ਪੋਸਤ ਤਸਕਰੀ 'ਚ ਫ਼ੜੇ 3 ਵਿਅਕਤੀਆਂ ਨੂੰ 15-15 ਸਾਲ ਕੈਦ ਤੇ ਜੁਰਮਾਨਾ

ਸ੍ਰੀ ਮੁਕਤਸਰ ਸਾਹਿਬ, 11 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਕੰਵਲਜੀਤ ਸਿੰਘ ਦੀ ਅਦਾਲਤ ਨੇ ਚੂਰਾ ਪੋਸਤ ਤਸਕਰੀ ਦੇ ਜੁਰਮ ਵਿਚ ਫ਼ੜ੍ਹੇ ਗਏ 3 ਵਿਅਕਤੀਆਂ ਨੂੰ ਕੈਦ ਅਤੇ ਜੁਰਮਾਨੇ ਦੀ ਸਜ਼ਾ ਸੁਣਾਈ ਹੈ | ਥਾਣਾ ਕਬਰਵਾਲਾ ਪੁਲਿਸ ਵਲੋਂ ...

ਪੂਰੀ ਖ਼ਬਰ »

ਜੂਏ ਿਖ਼ਲਾਫ਼ ਆਵਾਜ਼ ਚੁੱਕਣ ਵਾਲੇ ਨੂੰ ਜ਼ਖ਼ਮੀ ਕਰਨ ਵਾਲੇ ਦੋ ਭਰਾਵਾਂ 'ਤੇ ਪਰਚਾ

ਮੰਡੀ ਕਿੱਲਿਆਂਵਾਲੀ, 11 ਅਕਤੂਬਰ (ਇਕਬਾਲ ਸਿੰਘ ਸ਼ਾਂਤ)- ਪੁਲਿਸ ਨੇ ਗਲੀ 'ਚ ਜੂਆ ਖੇਡਣ ਿਖ਼ਲਾਫ਼ ਆਵਾਜ਼ ਬੁਲੰਦ ਕਰਨ 25 ਸਾਲਾ ਮਜ਼ਦੂਰ ਨੂੰ ਤਲਵਾਰ ਨਾਲ ਗੰਭੀਰ ਜ਼ਖ਼ਮੀ ਕਰਨ ਵਾਲੇ ਦੋ ਸਕੇ ਭਰਾਵਾਂ ਿਖ਼ਲਾਫ਼ ਪਰਚਾ ਦਰਜ ਕੀਤਾ ਹੈ | ਜ਼ਖ਼ਮੀ ਸਰਕਾਰੀ ਹਸਪਤਾਲ ਲੰਬੀ ...

ਪੂਰੀ ਖ਼ਬਰ »

ਅਗਰਵਾਲ ਸਮਾਜ ਸਭਾ ਨੇ ਦਿ੍ਸ਼ਟੀ ਦਿਵਸ ਮਨਾਇਆ

ਸ੍ਰੀ ਮੁਕਤਸਰ ਸਾਹਿਬ, 11 ਅਕਤੂਬਰ (ਗੁਲਵਿੰਦਰ ਸਿੰਘ)- ਦੇਸ਼ 'ਚੋਂ ਅਨ੍ਹੇਪਣ ਨੰੂ ਖ਼ਤਮ ਕਰਨ ਅਤੇ ਰਾਸ਼ਟਰੀ ਬਲਾਈਾਡਨੈੱਸ ਕੰਟਰੋਲ ਪ੍ਰੋਗਰਾਮ ਦੇ ਅਧੀਨ ਸਿਵਲ ਸਰਜਨ ਸੁਖਪਾਲ ਸਿੰਘ ਬਰਾੜ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਚੇਅਰਮੈਨ ਬਲਵੰਤ ਸਹਾਇ ਗਰਗ ਅਤੇ ਤਰਸੇਮ ...

ਪੂਰੀ ਖ਼ਬਰ »

ਯੁਵਕ ਸੇਵਾਵਾਂ ਵਿਭਾਗ ਨੇ ਜ਼ਿਲ੍ਹਾ ਪੱਧਰੀ ਸੈਮੀਨਾਰ ਕਰਵਾਇਆ

ਮਲੋਟ, 11 ਅਕਤੂਬਰ (ਗੁਰਮੀਤ ਸਿੰਘ ਮੱਕੜ)- ਮਿਸ਼ਨ ਤੰਦਰੁਸਤ ਪੰਜਾਬ ਦੇ ਤਹਿਤ ਯੁਵਕ ਸੇਵਾਵਾਂ ਵਿਭਾਗ ਸ੍ਰੀ ਮੁਕਤਸਰ ਸਾਹਿਬ ਵਲੋਂ ਮਲੋਟ ਵਿਖੇ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਪ੍ਰੀਤ ਕੋਹਲੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਖੇਮ ਰਾਜ ਇੰਚਾਰਜ ਪਿ੍ੰਸੀਪਲ ...

ਪੂਰੀ ਖ਼ਬਰ »

ਜਗਦੀਸ਼ ਕਟਾਰੀਆ ਜ਼ਿਲ੍ਹਾ ਪ੍ਰਧਾਨ ਨਿਯੁਕਤ

ਦੋਦਾ, 11 ਅਕਤੂਬਰ (ਰਵੀਪਾਲ)- ਆਲ ਇੰਡੀਆ ਰਾਹੁਲ ਗਾਂਧੀ ਬਿਰਗੇਡ ਵਲੋਂ ਕਾਂਗਰਸ ਦੇ ਸੀਨੀਅਰ ਆਗੂ ਜਗਦੀਸ਼ ਸਿੰਘ ਕਟਾਰੀਆ ਦੋਦਾ ਨੂੰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦਾ ਪ੍ਰਧਾਨ ਨਿਯੁਕਤ ਕਰਨ 'ਤੇ ਹਲਕੇ ਦੇ ਕਾਂਗਰਸੀ ਆਗੂ ਅਤੇ ਵਰਕਰਾਂ ਨੇ ਸਵਾਗਤ ਕਰਦੇ ਹੋਏ ...

ਪੂਰੀ ਖ਼ਬਰ »

ਸੂਬਾ ਪੱਧਰੀ ਅੰਤਰ ਜ਼ਿਲ੍ਹਾ ਸਕੂਲ ਨੈੱਟਬਾਲ ਦੇ ਦੂਜੇ ਦਿਨ ਵੀ ਹੋਏ ਫਸਵੇਂ ਮੁਕਾਬਲੇ

ਗਿੱਦੜਬਾਹਾ, 11 ਅਕਤੂਬਰ (ਬਲਦੇਵ ਸਿੰਘ ਘੱਟੋਂ)- ਬਾਬਾ ਫ਼ਰੀਦ ਸੀਨੀਅਰ ਸੈਕੰਡਰੀ ਸਕੂਲ ਛੱਤਿਆਣਾ ਦੇ ਖੇਡ ਗਰਾਊਾਡ ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ ਮਲਕੀਤ ਸਿੰਘ ਖੋਸਾ ਅਤੇ ਡਿਪਟੀ ਡੀ. ਓ. ਮੈਡਮ ਮਨਸ਼ਿੰਦਰ ਕੌਰ ਦੀ ਅਗਵਾਈ 'ਚ ਚੱਲ ਰਹੇ 64ਵੀਆਂ ਅੰਤਰ ਜ਼ਿਲ੍ਹਾ ...

ਪੂਰੀ ਖ਼ਬਰ »

ਮਹਾਰਾਜਾ ਰਣਜੀਤ ਸਿੰਘ ਕਾਲਜ ਦੇ ਵਿਦਿਆਰਥੀਆਾ ਨੇ ਜਿੱਤਿਆ ਚਾਂਦੀ ਦਾ ਤਗਮਾ

ਮਲੋਟ, 11 ਅਕਤੂਬਰ (ਗੁਰਮੀਤ ਸਿੰਘ ਮੱਕੜ)- ਮਹਾਰਾਜਾ ਰਣਜੀਤ ਸਿੰਘ ਕਾਲਜ ਦੇ ਵਿਦਿਆਰਥੀਆਂ ਨੇ ਪਿਛਲੇ ਦਿਨੀਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੁਆਰਾ ਐੱਸ. ਸੀ. ਡੀ. ਸਰਕਾਰੀ ਕਾਲਜ ਲੁਧਿਆਣਾ ਵਿਖੇ ਕਰਵਾਏ ਗਏ ਅੰਤਰ ਕਾਲਜ ਬਾਸਕਿਟਬਾਲ ਮੁਕਾਬਲੇ ਵਿਚ ਚਾਂਦੀ ਦਾ ...

ਪੂਰੀ ਖ਼ਬਰ »

ਧਰਨਾਕਾਰੀਆਂ 'ਤੇ ਹੋਏ ਹਮਲੇ ਿਖ਼ਲਾਫ਼ ਪੀ. ਐੱਸ. ਯੂ. ਵਲੋਂ ਸ਼ਹਿਰ 'ਚ ਰੋਸ ਮਾਰਚ

ਸ੍ਰੀ ਮੁਕਤਸਰ ਸਾਹਿਬ, 11 ਅਕਤੂਬਰ (ਹਰਮਹਿੰਦਰ ਪਾਲ)- ਪੰਜਾਬ ਸਟੂਡੈਂਟਸ ਯੂਨੀਅਨ ਵਲੋਂ ਸਰਕਾਰੀ ਕਾਲਜ ਸ੍ਰੀ ਮੁਕਤਸਰ ਸਾਹਿਬ ਵਿਖੇ ਪੰਜਾਬੀ ਯੂਨੀਵਰਸਿਟੀ 'ਚ ਧਰਨਾਕਾਰੀਆਂ 'ਤੇ ਹੋਏ ਹਮਲੇ ਿਖ਼ਲਾਫ਼ ਵਿਦਿਆਰਥੀਆਂ ਵਲੋਂ ਕਾਲਜ ਤੋਂ ਲੈ ਕੇ ਕੋਟਕਪੂਰਾ ਬਾਈਪਾਸ ਤੱਕ ...

ਪੂਰੀ ਖ਼ਬਰ »

ਟੀ. ਐੱਸ. ਯੂ. ਵਲੋਂ ਅਧਿਆਪਕਾਂ ਦੇ ਹੱਕ 'ਚ ਰੋਸ ਰੈਲੀ

ਦੋਦਾ, 11 ਅਕਤੂਬਰ (ਰਵੀਪਾਲ)- ਟੈਕਨੀਕਲ ਸਰਵਿਸਜ਼ ਯੂਨੀਅਨ ਸਬ ਡਵੀਜਨ ਦੋਦਾ ਦੇ ਸਕੱਤਰ ਧਰਮ ਸਿੰਘ ਤੇ ਪ੍ਰਧਾਨ ਦਵਿੰਦਰ ਸਿੰਘ ਨੇ ਦੱਸਿਆ ਕਿ ਸੂਬਾ ਕਮੇਟੀ ਦੇ ਸੱਦੇ 'ਤੇ ਸਾਂਝੇ ਤੌਰ 'ਤੇ ਅਧਿਆਪਕਾਂ ਦੇ ਸੰਘਰਸ਼ ਦੇ ਹੱਕ ਵਿਚ ਸਬ ਡਵੀਜ਼ਨ ਦਫ਼ਤਰ ਦੋਦਾ ਦੇ ਗੇਟ ਅੱਗੇ ...

ਪੂਰੀ ਖ਼ਬਰ »

ਭਾਜਪਾ ਦੇ 6 ਮੰਡਲ ਪ੍ਰਧਾਨਾਂ ਵਲੋਂ ਅਸਤੀਫੇ

ਮਲੋਟ, 11 ਅਕਤੂਬਰ (ਗੁਰਮੀਤ ਸਿੰਘ ਮੱਕੜ)- ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ 6 ਮੰਡਲ ਪ੍ਰਧਾਨਾਂ ਵਲੋਂ ਅਸਤੀਫੇ ਦੇ ਦਿੱਤੇ ਗਏ ਹਨ | ਮਿਲੀ ਜਾਣਕਾਰੀ ਅਨੁਸਾਰ ਮੰਡਲ ਮਲੋਟ, ਲੰਬੀ, ਗਿੱਦੜਬਾਹਾ, ਸੀ੍ਰ ਮੁਕਤਸਰ ਸਾਹਿਬ, ਲੱਖੇਵਾਲੀ ਅਤੇ ਮੰਡਲ ...

ਪੂਰੀ ਖ਼ਬਰ »

ਪਿੰਡ ਭੁੱਲਰ ਦਾ ਕਿਸਾਨ ਅੰਗਰੇਜ਼ ਸਿੰਘ ਬਣਿਆ ਕਿਸਾਨਾਂ ਦਾ ਰਾਹ ਦਸੇਰਾ

ਦੋਦਾ, 11 ਅਕਤੂਬਰ (ਰਵੀਪਾਲ)- ਇੱਥੋਂ 5 ਕਿੱਲੋਮੀਟਰ ਦੂਰ ਪਿੰਡ ਭੁੱਲਰ ਦਾ ਕਿਸਾਨ ਅੰਗਰੇਜ਼ ਸਿੰਘ ਭੁੱਲਰ ਹੋਰ ਕਿਸਾਨਾਂ ਲਈ ਰਾਹ ਦਸੇਰਾ ਬਣਿਆ ਹੋਇਆ ਹੈ | ਉਕਤ ਕਿਸਾਨ ਨੇ ਸਾਲ 2006 ਤੋਂ ਕਦੇ ਵੀ ਕਣਕ ਦੀ ਨਾੜ ਜਾਂ ਝੋਨੇ ਦੀ ਪਰਾਲੀ ਨੂੰ ਅੱਗ ਨਹੀਂ ਲਗਾਈ ਹੈ | ਅੰਗਰੇਜ਼ ...

ਪੂਰੀ ਖ਼ਬਰ »

ਬਾਬਾ ਫ਼ਰੀਦ ਲਾਅ ਕਾਲਜ ਨੂੰ ਮਿਲੇਗੀ ਵਿਰਾਸਤੀ ਦਿੱਖ-ਮਹੀਪ ਇੰਦਰ ਸਿੰਘ

ਫ਼ਰੀਦਕੋਟ, 11 ਅਕਤੂਬਰ (ਜਸਵੰਤ ਸਿੰਘ ਪੁਰਬਾ)- ਸਥਾਨਕ ਬਾਬਾ ਫ਼ਰੀਦ ਲਾਅ ਕਾਲਜ ਵਿਖੇ ਪਿਛਲੇ 2 ਸਾਲਾਂ ਤੋਂ ਨਵੀਨੀਕਰਨ ਦਾ ਕੰਮ ਚੱਲ ਰਿਹਾ ਹੈ, ਜਿਸ ਤਹਿਤ ਕਈ ਨਵੀਆਂ ਇਮਾਰਤਾਂ ਦੀ ਉਸਾਰੀ ਕਰਵਾਈ ਗਈ ਹੈ ਤਾਂ ਜੋ ਇਸ ਕਾਲਜ ਨੂੰ ਪੰਜਾਬ ਪੱਧਰ 'ਤੇ ਉਭਾਰ ਕੇ ਲਿਆਂਦਾ ਜਾ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਪਬਲਿਕ ਸਕੂਲ 'ਚ ਸ਼ਖ਼ਸੀਅਤ ਉਸਾਰੂ ਕੈਂਪ ਲਗਾਇਆ

ਪੰਜਗਰਾੲੀਂ ਕਲਾਂ, 11 ਅਕਤੂਬਰ (ਸੁਖਮੰਦਰ ਸਿੰਘ ਬਰਾੜ)- ਗੁਰੂ ਨਾਨਕ ਦੇਵ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜਿਊਣ ਵਾਲਾ-ਘਣੀਏ ਵਾਲਾ ਵਿਖੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਇਕ ਰੋਜ਼ਾ ਸ਼ਖ਼ਸੀਅਤ ਉਸਾਰੂ ਕੈਂਪ ਲਗਾਇਆ ਗਿਆ | ਕੈਂਪ ਦੌਰਾਨ ਸਟੱਡੀ ਸਰਕਲ ਦੇ ...

ਪੂਰੀ ਖ਼ਬਰ »

ਮਿਲੇਨੀਅਮ ਵਰਲਡ ਸਕੂਲ ਵਿਦਿਆਰਥੀਆਂ ਨੇ ਜਾਗਰੂਕਤਾ ਰੈਲੀ ਕੱਢੀ

ਪੰਜਗਰਾੲੀਂ ਕਲਾਂ, 11 ਅਕਤੂਬਰ (ਸੁਖਮੰਦਰ ਸਿੰਘ ਬਰਾੜ)- ਮਿਲੇਨੀਅਮ ਵਰਲਡ ਸਕੂਲ ਵਲੋਂ 'ਬੇਟੀ ਬਚਾਓ-ਬੇਟੀ ਪੜ੍ਹਾਓ' ਅਭਿਆਨ ਦਿਵਸ ਮਨਾਉਂਦੇ ਹੋਏ ਜਾਗਰੂਕਤਾ ਰੈਲੀ ਕੱਢੀ ਗਈ | ਰੈਲੀ ਨੂੰ ਸੰਬੋਧਨ ਕਰਦਿਆਂ ਸਕੂਲ ਚੇਅਰਮੈਨ ਵਾਸੂ ਸ਼ਰਮਾ, ਡਾਇਰੈਕਟਰ ਸੀਮਾ ਸ਼ਰਮਾ ਤੇ ...

ਪੂਰੀ ਖ਼ਬਰ »

ਅੱਖਾਂ ਦੀ ਜਾਂਚ ਸਬੰਧੀ ਕੈਂਪ ਲਗਾਇਆ

ਕੋਟਕਪੂਰਾ, 11 ਅਕਤੂਬਰ (ਮੋਹਰ ਸਿੰਘ ਗਿੱਲ)- 'ਲਾਇਨਜ਼ ਕਲੱਬ ਕੋਟਕਪੂਰਾ ਰਾਇਲ' ਵਲੋਂ ਗੋਦ ਲਏ ਆਰੀਆ ਹਾਈ ਸਕੂਲ ਦੇ ਬੱਚਿਆਂ ਸਮੇਤ ਸਰਕਾਰੀ ਪ੍ਰਾਇਮਰੀ ਸਕੂਲ ਵਾਰਡ ਨੰਬਰ- 10 ਅਤੇ ਸਰਕਾਰੀ ਪ੍ਰਾਇਮਰੀ ਸਕੂਲ ਹੀਰਾ ਸਿੰਘ ਨਗਰ ਦੇ ਬੱਚਿਆਂ ਦੀਆਂ ਅੱਖਾਂ ਦੀ ਜਾਂਚ ਲਈ ...

ਪੂਰੀ ਖ਼ਬਰ »

ਭਾਰਤ ਵਿਕਾਸ ਪ੍ਰੀਸ਼ਦ ਨੇ ਮੁਫ਼ਤ ਫ਼ਿਬਰੋ ਸਕੈਨ ਕੈਂਪ ਲਗਾਇਆ

ਫ਼ਰੀਦਕੋਟ, 11 ਅਕਤੂਬਰ (ਸਤੀਸ਼ ਬਾਗ਼ੀ)- ਭਾਰਤ ਵਿਕਾਸ ਪ੍ਰੀਸ਼ਦ ਦੇ ਪ੍ਰਧਾਨ ਰਮੇਸ਼ ਗੇਰਾ ਦੀ ਅਗਵਾਈ ਹੇਠ ਅੱਜ ਸਥਾਨਕ ਗਰਗ ਮਲਟੀਸਪੈਸ਼ਲਿਟੀ ਹਸਪਤਾਲ ਨੇੜੇ ਭਾਈ ਘਨ੍ਹੱਈਆ ਚੌਾਕ ਵਿਖੇ ਲੀਵਰ ਦੀਆਂ ਬਿਮਾਰੀਆਂ ਨਾਲ ਸਬੰਧਿਤ ਮੁਫ਼ਤ ਫ਼ਿਬਰੋ ਸਕੈਨ ਕੈਂਪ ਲਗਾਇਆ ...

ਪੂਰੀ ਖ਼ਬਰ »

ਖ਼ਾਲਸਾ ਸਕੂਲ ਦਾ ਫੁੱਟਬਾਲ ਤੇ ਕਰਾਟੇ 'ਚ ਸ਼ਾਨਦਾਰ ਪ੍ਰਦਰਸ਼ਨ

ਫ਼ਰੀਦਕੋਟ, 11 ਅਕਤੂਬਰ (ਚਰਨਜੀਤ ਸਿੰਘ ਗੋਂਦਾਰਾ)- ਖੇਡ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਕਰਵਾਈਆਂ ਗਈਆਂ ਪ੍ਰਾਇਮਰੀ ਖੇਡਾਂ 'ਚ ਸੰਗਤ ਸਾਹਿਬ ਭਾਈ ਫੇਰੂ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਫ਼ਰੀਦਕੋਟ ਦੀਆਂ ਫੁੱਟਬਾਲ ਅਤੇ ਕਰਾਟੇ ਦੀਆਂ ਟੀਮਾਂ ਨੇ ਅੰਡਰ-11 'ਚ ...

ਪੂਰੀ ਖ਼ਬਰ »

ਪੰਜਾਬ ਡਿਗਰੀ ਕਾਲਜ ਵਿਖੇ ਮਾਡਲ ਪ੍ਰਦਰਸ਼ਨੀ ਲਗਾਈ

ਸਾਦਿਕ, 11 ਅਕਤੂਬਰ (ਆਰ.ਐੱਸ.ਧੁੰਨਾ)- ਪੰਜਾਬ ਡਿਗਰੀ ਕਾਲਜ ਮਹਿਮੂਆਣਾ ਵਿਖੇ ਜੌਗਰਫ਼ੀ ਵਿਭਾਗ ਦੇ ਮੁਖੀ ਅਰਸ਼ਪ੍ਰੀਤ ਸਿੰਘ ਭਾਣਾ ਦੀ ਅਗਵਾਈ ਵਿਚ ਵਿਦਿਆਰਥੀਆਂ ਵਲੋਂ ਵੱਖ-ਵੱਖ ਵਿਸ਼ਿਆਂ ਦੇ ਮਾਡਲ/ਚਾਰਟ ਬਣਾ ਕੇ ਇਕ ਪ੍ਰਦਰਸ਼ਨੀ ਲਗਾਈ ਗਈ | ਵਿਦਿਆਰਥੀਆਂ ਦੁਆਰਾ ...

ਪੂਰੀ ਖ਼ਬਰ »

ਮਹਾਰਾਜਾ ਅਗਰਸੈਨ ਜੈਅੰਤੀ ਮੌਕੇ ਧਾਰਮਿਕ ਸਮਾਗਮ ਕਰਵਾਇਆ

ਕੋਟਕਪੂਰਾ, 11 ਅਕਤੂਬਰ (ਮੇਘਰਾਜ) - ਅਗਰਵਾਲ ਸਭਾ ਕੋਟਕਪੂਰਾ ਵਲੋਂ ਮਹਾਰਾਜਾ ਅਗਰਸੈਨ ਜੈਅੰਤੀ ਮੌਕੇ ਅਗਰਵਾਲ ਭਵਨ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ 'ਚ ਬੂਆ ਦੱਤਾ ਨੇ ਕਥਾ ਕੀਰਤਨ ਅਤੇ ਭਜਨ ਗਾਇਨ ਕੀਤੇ ਅਤੇ ਸੰਤਾਂ ਨੂੰ ਧਾਰਮਿਕ ਵਿਚਾਰਾਂ ਨਾਲ ਜੋੜਿਆ | ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਮੀਟਿੰਗ

ਗੋਲੇਵਾਲਾ, 11 ਅਕਤੂਬਰ (ਅਮਰਜੀਤ ਬਰਾੜ)- ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਇਕ ਮੀਟਿੰਗ ਜ਼ਿਲ੍ਹਾ ਮੀਤ ਪ੍ਰਧਾਨ ਬਲਜਿੰਦਰ ਸਿੰਘ ਗੋਲੇਵਾਲਾ ਦੀ ਅਗਵਾਈ ਹੇਠ ਹੋਈ, ਜਿਸ 'ਚ ਜਸਕਰਨ ਸਿੰਘ ਜੱਸਾ ਬਰਾੜ ਜ਼ਿਲ੍ਹਾ ਕੈਸ਼ੀਅਰ, ਪ੍ਰਣਾਮ ਸਿੰਘ ਜ਼ਿਲ੍ਹਾ ਕਾਰਜਕਾਰੀ ...

ਪੂਰੀ ਖ਼ਬਰ »

ਰੈੱਡ ਰਿਬਨ ਕਲੱਬ ਨੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ

ਸਾਦਿਕ, 11 ਅਕਤੂਬਰ (ਗੁਰਭੇਜ ਸਿੰਘ ਚੌਹਾਨ, ਆਰ.ਐੱਸ.ਧੁੰਨਾ)- ਐੱਸ. ਬੀ. ਆਰ. ਐੱਸ. ਕਾਲਜ ਫ਼ਾਰ ਵੁਮੈਨ ਘੁੱਦੂਵਾਲਾ ਵਿਖੇ ਯੁਵਕ ਸੇਵਾਵਾਂ ਵਿਭਾਗ ਵਲੋਂ ਪੰਜਾਬ ਰਾਜ ਏਡਜ਼ ਸੁਸਾਇਟੀ ਚੰਡੀਗੜ ਦੇ ਸਹਿਯੋਗ ਨਾਲ ਅਤੇ ਸਹਾਇਕ ਡਾਇਰੈਕਟਰ ਡਾ. ਜਗਜੀਤ ਸਿੰਘ ਚਹਿਲ ਦੀ ਯੋਗ ...

ਪੂਰੀ ਖ਼ਬਰ »

ਵਿਸ਼ਵ ਜੰਤੂ ਭਲਾਈ ਤੇ ਮਾਨਸਿਕ ਸਿਹਤ ਮੁਕਾਬਲੇ ਕਰਵਾਏ

ਕੋਟਕਪੂਰਾ, 11 ਅਕਤੂਬਰ (ਮੋਹਰ ਸਿੰਘ ਗਿੱਲ)- ਸਿੱਖਿਆ ਵਿਭਾਗ ਪੰਜਾਬ ਦੇ ਨਿਰਦੇਸ਼ ਅਨੁਸਾਰ ਸਰਕਾਰੀ ਮਿਡਲ ਸਕੂਲ ਸਿਰਸੜੀ ਵਿਖੇ ਸਦਾ ਬਹਾਰ ਈਕੋ ਕਲੱਬ ਦੇ ਮੈਂਬਰਾਂ ਨੇ ਮੁੱਖ ਅਧਿਆਪਕ ਦੀਪਕ ਮਨਚੰਦਾ ਦੀ ਅਗਵਾਈ 'ਚ ਵਿਸ਼ਵ ਜੰਤੂ ਭਲਾਈ ਦਿਵਸ ਅਤੇ ਵਿਸ਼ਵ ਮਾਨਸਿਕ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਤੇ ਗੱਡੀ ਸਮੇਤ 2 ਗਿ੍ਫ਼ਤਾਰ

ਜੈਤੋ, 11 ਅਕਤੂਬਰ (ਗੁਰਚਰਨ ਸਿੰਘ ਗਾਬੜੀਆ)- ਜੈਤੋ ਪੁਲਿਸ ਵਲੋਂ 2 ਵਿਅਕਤੀਆਂ ਨੂੰ 180 ਬੋਤਲਾਂ ਨਾਜਾਇਜ਼ ਸ਼ਰਾਬ ਅਤੇ ਸਵਿੱਫਟ ਗੱਡੀ ਸਮੇਤ ਕਾਬੂ ਕਰਨ ਦਾ ਦਆਵਾ ਕੀਤਾ ਹੈ | ਥਾਣਾ ਜੈਤੋ ਦੇ ਐੱਸ. ਐੱਚ. ਓ. ਇੰਸਪੈਕਟਰ ਮੁਖ਼ਤਿਆਰ ਸਿੰਘ ਨੇ ਦੱਸਿਆ ਹੈ ਕਿ ਹੌਲਦਾਰ ਮੇਜਰ ...

ਪੂਰੀ ਖ਼ਬਰ »

ਐੱਨ. ਸੀ. ਸੀ ਅਕੈਡਮੀ ਦਾਨੇਵਾਲਾ ਵਿਖੇ 10 ਰੋਜ਼ਾ ਟ੍ਰੇਨਿੰਗ ਕੈਂਪ ਸਮਾਪਤ

ਮਲੋਟ, 11 ਅਕਤੂਬਰ (ਪਾਟਿਲ)- ਐੱਨ. ਸੀ. ਸੀ ਅਕੈਡਮੀ ਦਾਨੇਵਾਲਾ ਵਿਖੇ ਚੱਲ ਰਿਹਾ 10 ਰੋਜ਼ਾ ਕੰਬਾਇੰਡ ਸਾਲਾਨਾ ਟ੍ਰੇਨਿੰਗ ਕੈਂਪ ਸਫਲਤਾਪੂਰਵਕ ਸਮਾਪਤ ਹੋ ਗਿਆ | ਇਸ ਕੈਂਪ ਵਿਚ 6 ਪੰਜਾਬ ਗਰਲਜ਼ ਬਟਾਲੀਅਨ ਐੱਨ. ਸੀ. ਸੀ. ਮਲੋਟ ਅਧੀਨ ਆਉਂਦੇ ਮਲੋਟ, ਮੁਕਤਸਰ, ਫਾਜ਼ਿਲਕਾ, ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 11 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੀ ਮੀਟਿੰਗ ਬਲਾਕ ਪ੍ਰਧਾਨ ਗੋਬਿੰਦ ਸਿੰਘ ਕੋਟਲੀ ਦੇਵਨ ਦੀ ਪ੍ਰਧਾਨਗੀ ਹੇਠ ਪਿੰਡ ਲੱਕੜਵਾਲਾ ਵਿਖੇ ਹੋਈ, ਜਿਸ 'ਚ ਬਲਾਕ ਮਲੋਟ ਦੀ ਇਕਾਈ ਦਾ ਗਠਨ ਕੀਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਟੈਕਨੀਕਲ ਸਰਵਿਸਿਜ਼ ਯੂਨੀਅਨ ਵਲੋਂ ਸਰਾਏਨਾਗਾ 'ਚ ਰੋਸ ਰੈਲੀ

ਮੰਡੀ ਬਰੀਵਾਲਾ, 11 ਅਕਤੂਬਰ (ਨਿਰਭੋਲ ਸਿੰਘ)- ਟੈਕਨੀਕਲ ਸਰਵਿਸਜ਼ ਯੂਨੀਅਨ ਪੰਜਾਬ ਦੇ ਸੱਦੇ 'ਤੇ ਸਬ ਡਵੀਜਨ ਬਰੀਵਾਲਾ ਕੈਂਪਸ ਸਰਾਏਨਾਗਾ ਵਿਚ ਰੋਸ ਰੈਲੀ ਕੀਤੀ ਗਈ | ਇਸ ਰੋਸ ਰੈਲੀ ਨੂੰ ਸਬ ਡਵੀਜਨ ਬਰੀਵਾਲਾ ਦੇ ਪ੍ਰਧਾਨ ਬੱਲਾ ਸਿੰਘ, ਸਰਕਲ ਖ਼ਜ਼ਾਨਚੀ ਅਮਰਜੀਤਪਾਲ ...

ਪੂਰੀ ਖ਼ਬਰ »

ਨਰਮੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਨ ਦੀ ਮੰਗ

ਸ੍ਰੀ ਮੁਕਤਸਰ ਸਾਹਿਬ, 11 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਨਰਮੇ ਦੀ ਖ਼ਰੀਦ ਕੇਂਦਰ ਸਰਕਾਰ ਦੀ ਏਜੰਸੀ ਸੀ. ਸੀ. ਆਈ. ਅਤੇ ਪੰਜਾਬ ਸਰਕਾਰ ਦੀ ਮਾਰਕਫੈੱਡ ਏਜੰਸੀ ਵਲੋਂ ਨਹੀਂ ਕੀਤੀ ਜਾ ਰਹੀ, ਜਿਸ ਕਾਰਨ ਪ੍ਰਾਈਵੇਟ ਵਪਾਰੀ ਘੱਟ ਭਾਅ ਲਾ ਕੇ ਕਿਸਾਨਾਂ ਦੀ ਲੁੱਟ ਕਰ ਰਹੇ ਹਨ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ (ਗਰੀਕੋ ਸਟਾਈਲ) ਕੁਸ਼ਤੀ ਮੁਕਾਬਲੇ ਸਰਕਾਰੀ ਹਾਈ ਸਕੂਲ ਛੱਤਿਆਣਾ ਵਿਖੇ ਕਰਵਾਏ

ਗਿੱਦੜਬਾਹਾ, 11 ਅਕਤੂਬਰ (ਬਲਦੇਵ ਸਿੰਘ ਘੱਟੋਂ)- 64ਵੇਂ ਜ਼ਿਲ੍ਹਾ ਪੱਧਰੀ ਕੁਸ਼ਤੀ (ਗਰੀਕੋ ਸਟਾਈਲ) ਵਰਗ ਅੰਡਰ-17 ਅਤੇ ਅੰਡਰ-19 ਲੜਕਿਆਂ ਦੇ ਮੁਕਾਬਲੇ ਅੱਜ ਸਰਕਾਰੀ ਹਾਈ ਸਕੂਲ ਛੱਤਿਆਣਾ ਦੇ ਖੇਡ ਗਰਾਉਂਡ ਵਿਖੇ ਕਰਵਾਏ ਗਏ | ਜ਼ਿਲ੍ਹਾ ਸਿੱਖਿਆ ਅਫਸਰ ਮਲਕੀਤ ਸਿੰਘ ਖੋਸਾ ...

ਪੂਰੀ ਖ਼ਬਰ »

ਰੰਗੀਨ ਐਕਸਰੇ ਮਸ਼ੀਨ ਜਲਦੀ ਚਾਲੂ ਕਰਨ ਦੀ ਮੰਗ

ਮਲੋਟ, 11 ਅਕਤੂਬਰ (ਗੁਰਮੀਤ ਸਿੰਘ ਮੱਕੜ)- ਆਮ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣ ਦੇ ਲਈ ਹੀ ਇਲਾਕੇ ਦੇ ਲੋਕਾਂ ਦੀ ਮੁਸ਼ਕਿਲ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵਲੋਂ ਸ਼ਹਿਰ ਦੇ ਸਰਕਾਰੀ ਹਸਪਤਾਲ ਵਿਖੇ ਰੰਗੀਨ ਐਕਸਰੇ ਕਰਨ ਵਾਲੀ ਮਸ਼ੀਨ ਭੇਜ ...

ਪੂਰੀ ਖ਼ਬਰ »

ਦਬੜਾ 'ਚ ਕਬੱਡੀ ਟੂਰਨਾਮੈਂਟ 14 ਤੋਂ

ਰੁਪਾਣਾ, 11 ਅਕਤੂਬਰ (ਜਗਜੀਤ ਸਿੰਘ)- ਪਿੰਡ ਦਬੜਾ ਦੇ ਬਾਬਾ ਬੁਰਜ ਸਪੋਰਟਸ ਕਲੱਬ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਨੈਸ਼ਨਲ ਸਟਾਈਲ ਕਬੱਡੀ 62 ਕਿੱਲੋ ਦਾ ਟੂਰਨਾਮੈਂਟ 14 ਅਤੇ 15 ਅਕਤੂਬਰ ਨੂੰ ਸਕੂਲ ਦੇ ਖੇਡ ਮੈਦਾਨ 'ਚ ਕਰਵਾਇਆ ਜਾ ...

ਪੂਰੀ ਖ਼ਬਰ »

ਨਰੇਗਾ ਮਜ਼ਦੂਰਾਂ ਨੇ ਏ. ਡੀ. ਸੀ. ਨੂੰ ਦਿੱਤਾ ਮੰਗ-ਪੱਤਰ

ਸ੍ਰੀ ਮੁਕਤਸਰ ਸਾਹਿਬ, 11 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਪਿੰਡ ਭੰਗਚੜੀ ਦੇ ਨਰੇਗਾ ਮਜ਼ਦੂਰਾਂ ਨੇ ਏ. ਡੀ. ਸੀ. ਹਰਿੰਦਰ ਸਿੰਘ ਸਰਾਂ ਨੂੰ ਮੰਗ ਪੱਤਰ ਦਿੱਤਾ ਅਤੇ ਦੱਸਿਆ ਕਿ ਪਿੰਡ ਭੰਗਚੜੀ ਦੇ ਨਰੇਗਾ ਦੇ ਕੰਮ ਵਿਚ ਨਾਜਾਇਜ਼ ਹਾਜ਼ਰੀਆਂ ਅਤੇ ਮਟੀਰੀਅਲ ਵਿਚ ਕੀਤੇ ...

ਪੂਰੀ ਖ਼ਬਰ »

ਜੈਦਕਾ ਇੰਸਟੀਚਿਊਟ ਨੇ ਕੈਨੇਡਾ ਦਾ ਸਟੱਡੀ ਵੀਜ਼ਾ ਲਗਵਾਇਆ

ਸ੍ਰੀ ਮੁਕਤਸਰ ਸਾਹਿਬ, 11 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਦੇ ਬੱਸ ਅੱਡੇ ਨਜ਼ਦੀਕ ਸਥਿਤ ਜੈਦਕਾ ਇੰਸਟੀਚਿਊਟ ਦੀ ਕੈਨੇਡਾ ਦੇ ਸਟੱਡੀ ਵੀਜ਼ੇ ਦੀ ਸਫ਼ਲਤਾ ਦਰ ਅੱਜ ਤੱਕ ਸੌ ਫ਼ੀਸਦੀ ਰਹੀ ਹੈ ਅਤੇ ਸਤੰਬਰ ਸੈਸ਼ਨ ਦੀ ਅਪਾਰ ਸਫ਼ਲਤਾ ਤੋਂ ਬਾਅਦ ...

ਪੂਰੀ ਖ਼ਬਰ »

ਜੀ. ਟੀ. ਬੀ. ਖਾਲਸਾ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜਿੱਤੇ ਤਗਮੇ

ਮਲੋਟ, 11 ਅਕਤੂਬਰ (ਪਾਟਿਲ)- ਮਲੋਟ ਜ਼ੋਨ ਦੇ ਐਥਲੈਟਿਕਸ ਮੁਕਾਬਲੇ ਸ. ਸ. ਸ. ਸਕੂਲ ਮਹਿਮੂਦ ਖੇੜਾ (ਭਾਈ ਕਾ ਕੇਰਾ) ਵਿਖੇ ਕਰਵਾਏ ਗਏ, ਜਿਸ 'ਚ ਜੀ. ਟੀ. ਬੀ. ਖਾਲਸਾ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਵੱਖ-ਵੱਖ ਖੇਡ ਮੁਕਾਬਲਿਆਂ 'ਚ ਕੁੱਲ 32 ਤਗਮੇ ਹਾਸਿਲ ਕੀਤੇ, ਜਿਸ ਵਿਚ 12 ਸੋਨ, ...

ਪੂਰੀ ਖ਼ਬਰ »

ਖੁੰਡੇ ਹਲਾਲ ਦੀ 8 ਕਿੱਲੇ ਪੰਚਾਇਤੀ ਜ਼ਮੀਨ ਦੀ ਨਿੱਜੀ ਮਾਲਕੀ ਦਾ ਮਾਮਲਾ ਮੁੜ ਉੱਭਰਿਆ

ਸ੍ਰੀ ਮੁਕਤਸਰ ਸਾਹਿਬ, 11 ਅਕਤੂਬਰ (ਹਰਮਹਿੰਦਰ ਪਾਲ)- ਪਿੰਡ ਖੁੰਡੇ ਹਲਾਲ ਦੀ 8 ਕਿੱਲੇ ਪੰਚਾਇਤੀ ਜ਼ਮੀਨ ਨੂੰ ਨਿੱਜੀ ਮਾਲਕੀ ਦੇ ਹੱਕ ਦੇਣ ਦਾ ਮਸਲਾ ਦਿਨੋ-ਦਿਨ ਗੰਭੀਰ ਹੁੰਦਾ ਜਾ ਰਿਹਾ ਹੈ | ਇਸ ਮਸਲੇ ਨੂੰ ਲੈ ਕੇ ਸੰਘਰਸ਼ ਕਰ ਰਹੀ ਪੰਜਾਬ ਖੇਤ ਮਜ਼ਦੂਰ ਯੂਨੀਅਨ ਦਾ ਪੱਖ ...

ਪੂਰੀ ਖ਼ਬਰ »

ਬਿਜਲਈ ਲੜੀਆਂ ਨੇ ਦੀਵੇ ਬਣਾਉਣ ਵਾਲੇ ਕੀਤੇ ਕੱਖੋਂ ਹੌਲੇ

ਸ੍ਰੀ ਮੁਕਤਸਰ ਸਾਹਿਬ, 11 ਅਕਤੂਬਰ (ਹਰਮਹਿੰਦਰ ਪਾਲ)- ਅਜੋਕੇ ਮਸ਼ੀਨੀ ਯੁੱਗ 'ਚ ਦਿਨ-ਬ-ਦਿਨ ਤੇਜ਼ੀ ਨਾਲ ਆ ਰਹੀਆਂ ਨਵੀਂਆਂ-ਨਵੀਂਆਂ ਤਕਨੀਕਾਂ ਅਤੇ ਚਮਕ-ਦਮਕ ਨੇ ਹੱਥੀਂ ਕਿਰਤ ਕਰਨ ਵਾਲੇ ਲੋਕਾਂ ਦਾ ਰੁਜ਼ਗਾਰ ਖੋਹ ਲਿਆ ਹੈ, ਜਿਸ ਕਾਰਨ ਉਨ੍ਹਾਂ ਨੂੰ ਆਪਣਾ ਪਿਤਾ ਪੁਰਖੀ ...

ਪੂਰੀ ਖ਼ਬਰ »

ਸੰਗਤ ਨੂੰ ਬਰਗਾੜੀ ਵਿਖੇ ਹੋ ਰਹੇ ਸ਼ਹੀਦੀ ਸਮਾਗਮ 'ਚ ਸ਼ਾਮਿਲ ਹੋਣ ਦੀ ਕੀਤੀ ਬੇਨਤੀ

ਸਾਦਿਕ, 11 ਅਕਤੂਬਰ (ਆਰ. ਐੱਸ. ਧੁੰਨਾ)- ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਵਿਰੋਧ 'ਚ ਸ਼ਾਂਤਮਈ ਰੋਸ ਕਰ ਰਹੀ ਸਿੱਖ ਸੰਗਤ 'ਤੇ ਪੁਲਿਸ ਵਲੋਂ ਢਾਹੇ ਗਏ ਜ਼ੁਲਮ ਕਾਰਨ ਪੁਲਿਸ ਗੋਲੀ ਨਾਲ ਬਹਿਬਲ ਕਲਾਂ ਵਿਖੇ ਸ਼ਹੀਦ ਹੋਏ ਦੋ ਨੌਜਵਾਨਾਂ ਭਾਈ ਕਿਸ਼ਨ ਭਗਵਾਨ ...

ਪੂਰੀ ਖ਼ਬਰ »

ਜਥੇ. ਧਿਆਨ ਸਿੰਘ ਮੰਡ ਦੀ ਅਗਵਾਈ 'ਚ ਚੱਲ ਰਿਹਾ ਇਨਸਾਫ ਮੋਰਚਾ ਜਾਰੀ

ਬਰਗਾੜੀ, 11 ਅਕਤੂਬਰ (ਸੁਖਰਾਜ ਸਿੰਘ ਗੋਂਦਾਰਾ, ਲਖਵਿੰਦਰ ਸ਼ਰਮਾ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਦੀ ਅਗਵਾਈ 'ਚ ਬਰਗਾੜੀ ਦੀ ਦਾਣਾ ਮੰਡੀ 'ਚ ਚੱਲ ਰਿਹਾ ਇਨਸਾਫ ਮੋਰਚਾ 133ਵੇਂ ਦਿਨ ਵੀ ਲਗਾਤਾਰ ਜਾਰੀ ਹੈ | ਇਸ ਮੌਕੇ ਸੰਗਤਾਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX