ਤਾਜਾ ਖ਼ਬਰਾਂ


ਕੋਲਕਾਤਾ ਪੁਲਿਸ ਦੇ ਸਾਬਕਾ ਕਮਿਸ਼ਨਰ ਨੂੰ ਨੋਟਿਸ
. . .  1 day ago
ਨਵੀਂ ਦਿੱਲੀ, 23 ਮਈ - ਸ਼ਾਰਦਾ ਚਿੱਟ ਫ਼ੰਡ ਮਾਮਲੇ 'ਚ ਕੋਲਕਾਤਾ ਪੁਲਿਸ ਦੇ ਸਾਬਕਾ ਕਮਿਸ਼ਨਰ ਰਾਜੀਵ ਕੁਮਾਰ ਨੂੰ ਸੀ.ਬੀ.ਆਈ ਸਾਹਮਣੇ 27 ਮਈ ਨੂੰ ਪੇਸ਼ ਹੋਣ ਦਾ ਨੋਟਿਸ ਜਾਰੀ ਕੀਤਾ...
ਸੜਕ ਹਾਦਸੇ ਦੌਰਾਨ ਮੋਟਰ ਸਾਈਕਲ ਸਵਾਰ ਨੌਜ਼ਵਾਨ ਦੀ ਮੌਤ
. . .  1 day ago
ਬੰਗਾ, 26 ਮਈ (ਗੁਰਜਿੰਦਰ ਸਿੰਘ ਗੁਰੂ) - ਬੰਗਾ-ਮੁਕੰਦਪੁਰ ਸੜਕ ਤੇ ਪੈਂਦੇ ਪਿੰਡ ਗੁਣਾਚੋਰ ਵਿਖੇ ਸੜਕ ਹਾਦਸੇ ਦੌਰਾਨ ਮੋਟਰ ਸਾਈਕਲ ਸਵਾਰ ਨੌਜਵਾਨ ਦੀ ਮੋਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਸਰਬਜੀਤ ਸਿੰਘ ਪੁੱਤਰ ਸੋਹਣ ਲਾਲ ਵਾਸੀ...
ਤਿੰਨ ਸਾਲਾਂ ਬਾਲੜੀ ਨਾਲ ਜਬਰ ਜਨਾਹ
. . .  1 day ago
ਜੰਡਿਆਲਾ ਮੰਜਕੀ, 26 ਮਈ (ਸੁਰਜੀਤ ਸਿੰਘ ਜੰਡਿਆਲਾ)- ਨਜ਼ਦੀਕੀ ਪਿੰਡ ਸਰਹਾਲੀ 'ਚ ਪਰਵਾਸੀ ਮਜ਼ਦੂਰ ਦੀ ਇੱਕ ਤਿੰਨ ਸਾਲਾਂ ਬਾਲੜੀ ਨਾਲ ਜਬਰ ਜਨਾਹ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ, ਕਿਸੇ ਕਿਸਾਨ ਦੇ ਖੇਤਾਂ 'ਚ ਕੰਮ ਕਰਦੇ ....
ਸੀ.ਬੀ.ਆਈ. ਵੱਲੋਂ ਸਾਬਕਾ ਪੁਲਿਸ ਕਮਿਸ਼ਨਰ ਰਾਜੀਵ ਕੁਮਾਰ ਦੇ ਖ਼ਿਲਾਫ਼ ਲੁੱਕ ਆਊਟ ਨੋਟਿਸ ਜਾਰੀ
. . .  1 day ago
ਨਵੀਂ ਦਿੱਲੀ, 26 ਮਈ- ਆਈ.ਪੀ.ਐੱਸ.ਅਧਿਕਾਰੀ ਅਤੇ ਕੋਲਕਾਤਾ ਦੇ ਸਾਬਕਾ ਪੁਲਿਸ ਕਮਿਸ਼ਨਰ ਰਾਜੀਵ ਕੁਮਾਰ ਦੇ ਖ਼ਿਲਾਫ਼ ਸੀ.ਬੀ.ਆਈ ਨੇ ਲੁੱਕ ਆਊਟ ਨੋਟਿਸ ਜਾਰੀ ਕੀਤਾ ਹੈ। ਇਸ ਤੋਂ ਬਾਅਦ, ਰਾਜੀਵ ਕੁਮਾਰ ਦੇ ਵਿਦੇਸ਼ ਜਾਣ ਤੋਂ ਪਹਿਲਾਂ ਸਾਰੀਆਂ ਏਅਰਪੋਰਟ ....
ਪ੍ਰਧਾਨ ਮੰਤਰੀ ਮੋਦੀ ਨੇ ਸੂਰਤ ਅਗਨੀਕਾਂਡ 'ਤੇ ਦੁੱਖ ਦਾ ਕੀਤਾ ਪ੍ਰਗਟਾਵਾ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਸੰਬੋਧਨ ਕੀਤਾ ਸ਼ੁਰੂ
. . .  1 day ago
ਭਾਜਪਾ ਵਿਧਾਇਕ ਦੀ ਹੱਤਿਆ ਦਾ ਦੋਸ਼ੀ ਨਕਸਲੀ ਮੁੱਠਭੇੜ 'ਚ ਢੇਰ
. . .  1 day ago
ਨਵੀਂ ਦਿੱਲੀ, 26 ਮਈ- ਛੱਤੀਸਗੜ੍ਹ ਦੇ ਬਸਤਰ 'ਚ ਸੁਰੱਖਿਆ ਬਲਾਂ ਨਾਲ ਹੋਈ ਮੁਠਭੇੜ 'ਚ ਇਕ ਨਕਸਲੀ ਦੇ ਮਾਰੇ ਜਾਣ ਦੀ ਖ਼ਬਰ ਮਿਲੀ ਹੈ। ਮਾਰੇ ਗਏ ਨਕਸਲੀ ਨੂੰ ਭਾਜਪਾ ਵਿਧਾਇਕ ਭੀਮਾ ਮੰਡਵੀ ਦੀ ਹੱਤਿਆ 'ਚ ਵੀ ਦੋਸ਼ੀ ਦੱਸਿਆ ਜਾ ਰਿਹਾ ਹੈ। ਇਸ ਸੰਬੰਧੀ ...
ਵਿਸ਼ਵ ਫੁੱਟਬਾਲ ਚੈਂਪੀਅਨਸ਼ਿਪ 'ਚ ਭਾਰਤੀ ਟੀਮ ਵੱਲੋਂ ਖੇਡੇਗਾ ਦਾਤੇਵਾਸ ਦਾ ਨੌਜਵਾਨ
. . .  1 day ago
ਬੁਢਲਾਡਾ, 26 ਮਈ (ਸਵਰਨ ਸਿੰਘ ਰਾਹੀ)- ਪਿੰਡ ਦਾਤੇਵਾਸ ਦਾ ਗੁਰਸਿੱਖ ਨੌਜਵਾਨ ਭਾਰਤੀ ਫੁੱਟਬਾਲ ਟੀਮ ਵੱਲੋਂ ਸਪੇਨ ਵਿਖੇ ਹੋਣ 'ਵਿਸ਼ਵ ਫੁੱਟਬਾਲ ਚੈਂਪੀਅਨਸ਼ਿਪ' ਚ ਭਾਗ ਲਵੇਗਾ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਖਿਡਾਰੀ ਦੇ ਨਜ਼ਦੀਕੀ ਰਿਸ਼ਤੇਦਾਰ ਡਾ. ਦਰਸ਼ਨ ....
ਪੁਲਿਸ ਨੇ ਚੋਰੀ ਦੇ ਮੋਬਾਈਲਾਂ ਸਮੇਤ ਦੋ ਵਿਅਕਤੀਆਂ ਨੂੰ ਕੀਤਾ ਕਾਬੂ
. . .  1 day ago
ਖਮਾਣੋਂ, 26 ਮਈ (ਮਨਮੋਹਣ ਸਿੰਘ ਕਲੇਰ) - ਸਥਾਨਕ ਪੁਲਸ ਵੱਲੋਂ ਦੋ ਚੋਰਾਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਨੇ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਬਿਲਾਸਪੁਰ ਰੋਡ 'ਤੇ ਨਾਕੇਬੰਦੀ ਦੌਰਾਨ ਕੁਲਵਿੰਦਰ ਸਿੰਘ ਪੁੱਤਰ ਸੋਹਣ ...
ਗੁਜਰਾਤ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  1 day ago
ਗਾਂਧੀ ਨਗਰ, 26 ਮਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਹਿਮਦਾਬਾਦ ਹਵਾਈ ਅੱਡੇ 'ਤੇ ਪਹੁੰਚੇ ਜਿੱਥੇ ਨੇਤਾਵਾਂ ਵੱਲੋਂ ਜ਼ੋਰਦਾਰ ਸਵਾਗਤ ਕੀਤਾ ਗਿਆ। ਇਸ ਮੌਕੇ ਮੁੱਖ ਮੰਤਰੀ ਵਿਜੈ ਰੁਪਾਨੀ, ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਅਤੇ ਪੂਰੀ ਗੁਜਰਾਤ ਕੈਬਨਿਟ ਨੇ ਉਨ੍ਹਾਂ ਦਾ ....
ਪਿੰਡ ਨੌਸ਼ਹਿਰਾ ਢਾਲਾ ਨਜ਼ਦੀਕ ਭਾਰਤ-ਪਾਕਿ ਬਾਰਡਰ ਤੋਂ ਡੇਢ ਕਿੱਲੋ ਹੈਰੋਇਨ ਬਰਾਮਦ
. . .  1 day ago
ਸਰਾਏਂ ਅਮਾਨਤ ਖਾਂ, 26 ਮਈ (ਨਰਿੰਦਰ ਸਿੰਘ ਦੋਦੇ)- ਸਰਹੱਦੀ ਪਿੰਡ ਨੌਸ਼ਹਿਰਾ ਢਾਲਾ ਵਿਖੇ ਮਹਿੰਦਰਾ ਚੌਂਕੀ ਵਿਖੇ ਬੀ.ਐੱਸ.ਐੱਫ. ਦੇ ਜਵਾਨਾਂ ਵਲੋਂ ਗਸ਼ਤ ਦੌਰਾਨ ਤਕਰੀਬਨ ਡੇਢ ਕਿੱਲੋ ਹੈਰੋਇਨ ਬਰਾਮਦ ਕੀਤੀ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਸਵੇਰੇ .....
ਉੱਤਰ ਪ੍ਰਦੇਸ਼: ਤਿੰਨ ਬੱਚਿਆਂ ਦੀ ਹੱਤਿਆ ਦੇ ਮਾਮਲੇ 'ਚ 2 ਗ੍ਰਿਫ਼ਤਾਰ
. . .  1 day ago
ਲਖਨਊ, 26 ਮਈ- ਉੱਤਰ ਪ੍ਰਦੇਸ਼ ਦੇ ਬੁਲੰਦਸ਼ਹਿਰ 'ਚ ਇਕ ਪਰਿਵਾਰ ਦੇ ਤਿੰਨ ਬੱਚਿਆਂ ਦੀ ਹੱਤਿਆ ਦੇ ਮਾਮਲੇ 'ਚ ਪੁਲਿਸ ਨੇ ਦੋ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਦੇ ਅਨੁਸਾਰ, ਇਨ੍ਹਾਂ ਬੱਚਿਆਂ ਨੂੰ ਗੋਲੀਆਂ ਮਾਰ ਦਿੱਤੀਆਂ...
30 ਮਈ ਨੂੰ ਨਰਿੰਦਰ ਮੋਦੀ ਦੇਸ਼ ਦੇ ਪ੍ਰਧਾਨ ਮੰਤਰੀ ਵਜੋਂ ਲੈਣਗੇ ਹਲਫ਼
. . .  1 day ago
ਨਵੀਂ ਦਿੱਲੀ, 26 ਮਈ- 30 ਮਈ ਨੂੰ ਨਰਿੰਦਰ ਮੋਦੀ ਰਾਸ਼ਟਰਪਤੀ ਭਵਨ 'ਚ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕਣਗੇ। ਇਸ ਦੇ ਨਾਲ ਹੀ ਦੱਸ ਦੇਈਏ ਕਿ ਇਸੇ ਦਿਨ ਕੇਂਦਰੀ ਮੰਤਰੀ ਮੰਡਲ ਦੇ ਹੋਰ ਮੈਂਬਰ ਵੀ .....
ਇਮਰਾਨ ਖ਼ਾਨ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਫੋਨ ਕਰਕੇ ਦਿੱਤੀ ਜਿੱਤ ਦੀ ਵਧਾਈ
. . .  1 day ago
ਨਵੀਂ ਦਿੱਲੀ, 26 ਮਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਅੱਜ ਫੋਨ ਕੀਤਾ ਅਤੇ ਲੋਕ ਸਭਾ ਚੋਣਾਂ 'ਚ ਜਿੱਤ ਦੀ ਵਧਾਈ ਵੀ ਦਿੱਤੀ। ਭਾਰਤ ਦੇ ਵਿਦੇਸ਼ ਮੰਤਰਾਲੇ ਵਲੋਂ ਜਾਰੀ ਕੀਤੇ ਗਏ ਬਿਆਨ 'ਚ ਕਿਹਾ ਗਿਆ ਹੈ ਕਿ...
ਆਈ.ਐਸ ਦੇ ਖ਼ਿਲਾਫ਼ ਸਖ਼ਤ ਕਦਮ ਚੁੱਕੇਗੀ ਸ੍ਰੀਲੰਕਾ ਸਰਕਾਰ
. . .  1 day ago
ਕੋਲੰਬੋ, 26 ਮਈ- ਸ੍ਰੀਲੰਕਾ ਸਰਕਾਰ ਨੇ ਅੱਤਵਾਦੀ ਸੰਗਠਨ ਇਸਲਾਮਿਕ ਸਟੇਟ (ਆਈ.ਐਸ) ਦੇ ਖ਼ਿਲਾਫ਼ ਸਖ਼ਤ ਕਦਮ ਚੁੱਕਣ ਦਾ ਫ਼ੈਸਲਾ ਲਿਆ ਹੈ। ਸ੍ਰੀਲੰਕਾ ਦੀ ਸਰਕਾਰ ਨੇ ਦੇਸ਼ ਦੀ ਸੁਰੱਖਿਆ ਦੇ ਲਈ ਕਾਨੂੰਨ ਅਤੇ ਵਿਵਸਥਾ ਨੂੰ ਮਜ਼ਬੂਤ ਕਰਨ ਨੂੰ ਲੈ ਕੇ ਆਪਣੀ ....
ਸੰਗਰੂਰ ਤੋਂ ਭਾਜਪਾ ਦੇ ਵਫ਼ਦ ਨੇ ਰਾਜਨਾਥ ਸਿੰਘ ਨਾਲ ਕੀਤੀ ਮੁਲਾਕਾਤ
. . .  1 day ago
ਇਕ ਜੂਨ ਤੋਂ ਖੁੱਲ੍ਹਣਗੇ ਸ੍ਰੀ ਹੇਮਕੁੰਟ ਸਾਹਿਬ ਜੀ ਦੇ ਕਿਵਾੜ, ਤਿਆਰੀਆਂ ਜਾਰੀ
. . .  1 day ago
ਜਿੱਤ ਦਾ ਜਸ਼ਨ ਮਨਾਉਣ ਅੱਜ ਗੁਜਰਾਤ ਪਹੁੰਚਣਗੇ ਪ੍ਰਧਾਨ ਮੰਤਰੀ ਮੋਦੀ ਅਤੇ ਅਮਿਤ ਸ਼ਾਹ
. . .  1 day ago
ਓਡੀਸ਼ਾ : ਰਾਜਪਾਲ ਨੇ ਨਵੀਨ ਪਟਨਾਇਕ ਨੂੰ ਸਰਕਾਰ ਬਣਾਉਣ ਦਾ ਦਿੱਤਾ ਸੱਦਾ
. . .  1 day ago
ਕਿਸ਼ਤੀਆਂ 'ਚ ਦਿਖਾਈ ਦਿੱਤੇ ਆਈ. ਐੱਸ. ਦੇ 15 ਅੱਤਵਾਦੀ, ਹਾਈ ਅਲਰਟ 'ਤੇ ਕੇਰਲ ਤੱਟ
. . .  1 day ago
ਪਿਉ ਨੇ ਗਲਾ ਵੱਢ ਕੇ ਮੌਤ ਦੇ ਘਾਟ ਉਤਾਰੇ ਆਪਣੇ ਪੁੱਤਰ, ਫਿਰ ਲਿਆ ਫਾਹਾ
. . .  1 day ago
ਬਠਿੰਡਾ 'ਚ ਵਾਪਰੇ ਭਿਆਨਕ ਸੜਕ ਹਾਦਸੇ 'ਚ ਦੋ ਦੀ ਮੌਤ, ਇੱਕ ਗੰਭੀਰ ਜ਼ਖ਼ਮੀ
. . .  1 day ago
ਅਫ਼ਗ਼ਾਨਿਸਤਾਨ 'ਚ 30 ਤਾਲਿਬਾਨੀ ਅੱਤਵਾਦੀ ਢੇਰ
. . .  1 day ago
ਨਸ਼ੇ ਦੀ ਵੱਧ ਮਾਤਰਾ ਲੈਣ ਕਾਰਨ 19 ਸਾਲਾ ਨੌਜਵਾਨ ਦੀ ਮੌਤ
. . .  1 day ago
8 ਦੀ ਤੀਬਰਤਾ ਵਾਲੇ ਭੂਚਾਲ ਦੇ ਜ਼ਬਰਦਸਤ ਝਟਕਿਆਂ ਨਾਲ ਹਿੱਲੀ ਪੇਰੂ ਦੀ ਧਰਤੀ
. . .  1 day ago
ਕਰਨਾਟਕ : ਭਾਜਪਾ ਆਗੂ ਆਰ.ਅਸ਼ੋਕ ਨੂੰ ਮਿਲੇ ਕਾਂਗਰਸੀ ਆਗੂ ਰਮੇਸ਼ ਜਰਕੀਹੋਲੀ ਅਤੇ ਡਾ. ਸੁਧਾਕਰ
. . .  1 day ago
ਅਫ਼ਗ਼ਾਨਿਸਤਾਨ 'ਚ ਸੱਤ ਅੱਤਵਾਦੀ ਢੇਰ, ਤਿੰਨ ਪੁਲਿਸ ਕਰਮਚਾਰੀ ਵੀ ਹਲਾਕ
. . .  1 day ago
ਪਾਕਿਸਤਾਨ ਦੇ ਵਿਦੇਸ਼ ਮੰਤਰੀ ਕੁਰੈਸ਼ੀ ਨੇ ਕਿਹਾ- ਭਾਰਤ ਦੀ ਨਵੀਂ ਸਰਕਾਰ ਨਾਲ ਗੱਲਬਾਤ ਲਈ ਹਾਂ ਤਿਆਰ
. . .  1 day ago
ਸ਼ੁਕਰਾਨੇ ਵਜੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਚੌਧਰੀ ਸੰਤੋਖ ਸਿੰਘ
. . .  1 day ago
ਟਰੈਕਟਰ ਨੇ ਮੋਟਰਸਾਈਕਲ ਸਵਾਰ ਨੂੰ ਕੁਚਲਿਆ, ਮੌਤ
. . .  1 day ago
ਫਾਰਚੂਨਰ ਦੀ ਲਪੇਟ 'ਚ ਆਉਣ ਕਾਰਨ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਦੀ ਮੌਤ
. . .  1 day ago
ਜਗਨਮੋਹਨ ਰੈੱਡੀ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ
. . .  1 day ago
ਪੱਛਮੀ ਬੰਗਾਲ 'ਚ ਲੱਗੇ ਭੂਚਾਲ ਦੇ ਝਟਕੇ
. . .  1 day ago
ਸਾਊਦੀ ਅਰਬ ਦੇ ਕ੍ਰਾਊਨ ਪ੍ਰਿੰਸ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਦਿੱਤੀ ਜਿੱਤ ਦੀ ਵਧਾਈ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਨਾਲ ਕੀਤੀ ਮੁਲਾਕਾਤ
. . .  1 day ago
ਜੰਮੂ-ਕਸ਼ਮੀਰ 'ਚ ਪਾਕਿਸਤਾਨ ਨੇ ਕੀਤੀ ਗੋਲੀਬਾਰੀ, ਇੱਕ ਨਾਗਰਿਕ ਜ਼ਖ਼ਮੀ
. . .  1 day ago
ਨਿਕੋਬਾਰ ਦੀਪ ਸਮੂਹ 'ਚ ਲੱਗੇ ਭੂਚਾਲ ਦੇ ਝਟਕੇ
. . .  1 day ago
ਨਾਈਜੀਰੀਆ 'ਚ ਅੱਤਵਾਦੀ ਹਮਲੇ 'ਚ 25 ਫੌਜੀਆਂ ਦੀ ਮੌਤ
. . .  1 day ago
ਕਮਲਨਾਥ, ਗਹਿਲੋਤ ਤੇ ਚਿਦੰਬਰਮ ਨੇ ਆਪਣੇ ਨਿੱਜੀ ਹਿੱਤ ਪਾਰਟੀ ਤੋਂ ਰੱਖੇ ਉੱਪਰ - ਰਾਹੁਲ ਗਾਂਧੀ
. . .  1 day ago
18 ਕਰੋੜ ਦੀ ਹੈਰੋਇਨ ਸਮੇਤ ਦੋ ਕਾਬੂ
. . .  1 day ago
ਤ੍ਰਿਪੁਰਾ 'ਚ ਆਇਆ ਹੜ੍ਹ, ਕਈ ਪਰਿਵਾਰ ਹੋਏ ਬੇਘਰ
. . .  1 day ago
ਸਮ੍ਰਿਤੀ ਈਰਾਨੀ ਦੇ ਕਰੀਬੀ ਆਗੂ ਦੀ ਗੋਲੀ ਮਾਰ ਹੱਤਿਆ
. . .  1 day ago
ਅੱਜ ਦਾ ਵਿਚਾਰ
. . .  1 day ago
ਜਲੰਧਰ : ਅਬਾਦਪੁਰਾ 'ਚ ਘਰ ਦੇ ਬਾਹਰ ਖੜ੍ਹੇ ਨੌਜਵਾਨ 'ਤੇ ਚੱਲੀ ਗੋਲੀ
. . .  2 days ago
ਦੁਬਈ ਤੋਂ ਪੁੱਜੇ ਯਾਤਰੀ ਕੋਲੋਂ 240 ਗ੍ਰਾਮ ਸੋਨਾ ਬਰਾਮਦ
. . .  2 days ago
ਕਾਰ ਅਚਾਨਕ ਟਰੱਕ ਨਾਲ ਜਾ ਟਕਰਾਈ,ਪੁੱਤਰ ਦੀ ਮੌਤ-ਮਾਪੇ ਗੰਭੀਰ ਜ਼ਖਮੀ
. . .  2 days ago
ਛੱਪੜ ਦੀ ਖ਼ੁਦਾਈ ਦੌਰਾਨ ਮਿਲੇ ਤਕਰੀਬਨ 500 ਚੱਲੇ ਅਤੇ ਕੁੱਝ ਅਣ ਚੱਲੇ ਕਾਰਤੂਸ
. . .  2 days ago
ਔਰਤ ਵੱਲੋਂ ਖ਼ੁਦ ਨੂੰ ਅੱਗ ਲਾ ਕੇ ਖ਼ੁਦਕੁਸ਼ੀ ਕਰਨ ਦੀ ਕੀਤੀ ਗਈ ਕੋਸ਼ਿਸ਼, ਹਾਲਤ ਨਾਜ਼ੁਕ
. . .  2 days ago
ਜੈੱਟ ਏਅਰਵੇਜ਼ ਦੇ ਸਾਬਕਾ ਚੇਅਰਮੈਨ ਨਰੇਸ਼ ਗੋਇਲ ਨੂੰ ਮੁੰਬਈ ਹਵਾਈ ਅੱਡੇ 'ਤੇ ਰੋਕਿਆ ਗਿਆ
. . .  2 days ago
ਦੇਸ਼ ਦੀ ਜਨਤਾ ਨੂੰ ਹੀ ਨਹੀਂ, ਸਗੋਂ ਦੁਨੀਆ ਨੂੰ ਵੀ ਭਾਰਤ ਤੋਂ ਹਨ ਬਹੁਤ ਉਮੀਦਾਂ- ਮੋਦੀ
. . .  2 days ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 29 ਅੱਸੂ ਸੰਮਤ 550

ਤਰਨਤਾਰਨ

ਬਾਬਾ ਬਿਧੀ ਚੰਦ ਜੀ ਦਾ ਸਾਲਾਨਾ ਜੋੜ ਮੇਲਾ ਨਿਹੰਗ ਸਿੰਘਾਂ ਵਲੋਂ ਮਹੱਲਾ ਕੱਢਣ ਉਪਰੰਤ ਸ਼ਾਨੋ ਸ਼ੌਕਤ ਨਾਲ ਸਮਾਪਤ

ਪੱਟੀ, 14 ਅਕਤੂਬਰ (ਅਵਤਾਰ ਸਿੰਘ ਖਹਿਰਾ)- ਬਾਬਾ ਬਿਧੀ ਚੰਦ ਛੀਨਾ ਗੁਰੂ ਕਾ ਸੀਨਾ ਵਲੋਂ ਮੁਗ਼ਲ ਫ਼ੌਜਾਂ ਦਾ ਘੇਰਾ ਪੈ ਜਾਣ 'ਤੇ ਪ੍ਰਮਾਤਮਾ ਉਪਰ ਭਰੋਸਾ ਰੱਖ ਕੇ ਬਲਦੀ ਭੱਠੀ ਵਿਚ ਬੈਠ ਜਾਣ ਦੇ ਸਾਲਾਨਾ ਜੋੜ ਮੇਲੇ ਜੋ ਸ਼ਹਿਰ ਪੱਟੀ 'ਚ ਸੁਸ਼ੋਭਿਤ ਗੁਰਦੁਆਰਾ ਭੱਠ ਸਾਹਿਬ ਜੀ ਵਿਖੇ ਬਾਬਾ ਗੁਰਬਚਨ ਸਿੰਘ ਸੁਰ ਸਿੰਘ ਵਾਲਿਆਂ ਦੀ ਰਹਿਨੁਮਾਈ ਹੇਠ ਦੇਸ਼ ਵਿਦੇਸ਼ ਦੀ ਸੰਗਤ ਦੇ ਸਹਿਯੋਗ ਨਾਲ ਪਰਸੋਂ ਰੋਜ ਤੋਂ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਨ ਉਪਰੰਤ ਸ਼ੁਰੂ ਹੋਏ ਸਨ, ਦੇ ਅੱਜ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਏ | ਉਪਰੰਤ ਗੁਰਦੁਆਰਾ ਭੱਠ ਸਾਹਿਬ ਜੀ ਦੇ ਮੁੱਖ ਸੇਵਾਦਾਰ ਬਾਬਾ ਸਰੂਪ ਸਿੰਘ ਵਲੋਂ ਅਰਦਾਸ ਕਰਨ ਅਤੇ ਹੁਕਮਨਾਮੇ ਲੈਣ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਖੁੱਲ੍ਹੇ ਪੰਡਾਲਾਂ 'ਚ ਧਾਰਮਿਕ ਦੀਵਾਨ ਸਜੇ, ਜਿਸ ਦੌਰਾਨ ਕਥਾਵਾਚਕ ਭਾਈ ਸਾਹਿਬ ਭਾਈ ਜਸਵੰਤ ਸਿੰਘ ਗੁਰਦੁਆਰਾ ਮੰਜੀ ਸਾਹਿਬ ਅੰਮਿ੍ਤਸਰ ਵਲੋਂ ਭਾਈ ਬਿਧੀ ਚੰਦ ਜੀ ਦੀ ਜੀਵਨੀ ਦੇ ਇਤਿਹਾਸ ਦੀ ਕਥਾ ਰਾਹੀਂ ਸੰਗਤ 'ਚ ਹਾਜ਼ਰੀ ਲਵਾਈ ਤੇ ਬੀਬੀ ਆਸ਼ੂਪ੍ਰੀਤ ਕੌਰ ਦੇ ਕੀਰਤਨੀ ਜਥੇ ਨੇ ਇਲਾਹੀ ਬਾਣੀ ਦਾ ਕੀਰਤਨ ਕਰਕੇ ਸੰਗਤ ਨੂੰ ਗੁਰੂ ਸ਼ਬਦ ਨਾਲ ਜੋੜਿਆ | ਧਾਰਮਿਕ ਸਮਾਗਮਾਂ ਦੌਰਾਨ ਢਾਡੀ ਭਾਈ ਗੁਰਪ੍ਰੀਤ ਸਿੰਘ ਲਾਂਡਰਾ ਵਾਲੇ, ਢਾਡੀ ਲਖਵਿੰਦਰ ਸਿੰਘ ਸੋਹਲ, ਕਵੀਸ਼ਰ ਗੁਰਮੁਖ ਸਿੰਘ ਐੱਮ. ਏ., ਗੁਰਿੰਦਰ ਸਿੰਘ ਬੈਂਕਾ, ਬੀਬੀ ਰਾਜਨੀਤ ਕੌਰ ਪਨਗੋਟਾ ਦੇ ਜਥਿਆਂ ਨੇ ਗੁਰ ਇਤਿਹਾਸ ਤੇ ਬਾਬਾ ਬਿਧੀ ਚੰਦ ਜੀ ਦੀ ਜੀਵਨੀ ਦਾ ਗਾਇਨ ਕਰਕੇ ਸੰਗਤ ਨੂੰ ਨਿਹਾਲ ਕੀਤਾ | ਜੋੜ ਮੇਲੇ ਦੌਰਾਨ ਜਿਥੇ ਸੰਗਤ ਲਈ ਅਨਿਨ ਪ੍ਰਕਾਰ ਦੇ ਅਤੁੱਟ ਲੰਗਰ ਵਰਤਦੇ ਰਹੇ, ਉਥੇ ਹੀ ਨੌਜਵਾਨ ਸਭਾਵਾਂ ਵਲੋਂ ਕਾਰ ਮੋਟਰਸਾਈਕਲ ਸਟੈਂਡ ਤੇ ਜੋੜੇ ਘਰਾਂ ਦੀ ਸੇਵਾ ਸ਼ਰਧਾ ਤੇ ਪਿਆਰ ਨਾਲ ਕੀਤੀ ਗਈ | ਧਾਰਮਿਕ ਦੀਵਾਨਾਂ ਦੀ ਸਮਾਪਤੀ ਅਰਦਾਸ ਕਰਨ ਤੇ ਹੁਕਮਨਾਮਾ ਲੈਣ ਉਪਰੰਤ ਨਿਹੰਗ ਸਿੰਘਾਂ ਵਲੋਂ ਮਹੱਲਾ ਕੱਢਿਆ ਗਿਆ ਤੇ ਗਤਕੇਬਾਜੀ ਸਮੇਤ ਘੋੜ ਸਵਾਰੀ ਤੇ ਹੋਰ ਕਰਤੱਵ ਦਿਖਾਉਣ ਉਪਰੰਤ ਕਬੱਡੀ ਦੇ ਫ਼ਸਵੇਂ ਮੁਕਾਬਲੇ ਹੋਏ | ਜੋੜ ਮੇਲੇ 'ਚ ਸ਼ੋ੍ਰਮਣੀ ਕਮੇਟੀ ਮੈਂਬਰ ਖੁਸ਼ਵਿੰਦਰ ਸਿੰਘ ਭਾਟੀਆ, ਬਾਬਾ ਨੰਦ ਸਿੰਘ ਮੁੰਡਾਪਿੰਡ ਵਾਲੇ, ਬਾਬਾ ਮਲਕੀਤ ਸਿੰਘ ਝਾੜ ਸਾਹਿਬ ਵਾਲੇ, ਬਾਬਾ ਜਸਵੰਤ ਸਿੰਘ ਸਰਹਾਲੀ ਵਾਲੇ, ਬਾਬਾ ਅਵਤਾਰ ਸਿੰਘ ਟਾਹਲਾ ਸਾਹਿਬ ਅੰਮਿ੍ਤਸਰ ਵਾਲੇ, ਬਾਬਾ ਬਲਬੀਰ ਸਿੰਘ ਭੂਰੀ ਵਾਲੇ, ਬਾਬਾ ਕੁਸ਼ੇਤਰ ਦਾਸ ਗੁਰਦੁਆਰਾ ਕਲੀਆਂ ਸਾਹਿਬ, ਗੁਰਦੇਵ ਸਿੰਘ ਬੀਕਾਨੇਰ, ਅੰਗਰੇਜ ਸਿੰਘ ਡੀ. ਟੀ. ਓ., ਭੁਪਿੰਦਰ ਸਿੰਘ ਮਿੰਟੂ ਮਾਹੀ ਰਿਜ਼ੋਰਟ ਵਾਲੇ, ਗੁਰਜੀਤ ਸਿੰਘ ਕੁੱਕੂ ਸਰਾਫ਼, ਮਨਦੀਪ ਸਿੰਘ ਭੁੱਲਰ, ਕੌਾਸਲਰ ਕੰਵਲਜੀਤ ਸਿੰਘ, ਸੁਖਚੈਨ ਸਿੰਘ ਮਨਿਹਾਲਾ, ਬਲਵਿੰਦਰ ਸਿੰਘ ਭੁੱਲਰ, ਰਜਿੰਦਰ ਸਿੰਘ ਕੇ.ਪੀ., ਅਮਰਜੀਤ ਸਿੰਘ ਐੱਚ. ਕੇ., ਅਮਰੀਕ ਸਿੰਘ ਭੁੱਲਰ, ਲਖਵਿੰਦਰ ਸਿੰਘ ਖਹਿਰਾ, ਡਾ: ਪ੍ਰਗਟ ਸਿੰਘ, ਜਗਤਾਰ ਸਿੰਘ ਬੈਂਕਾ, ਗੁਰਦਰਸ਼ਨ ਸਿੰਘ, ਬਲਕਾਰ ਸਿੰਘ ਲੀਲ, ਨਾਹਰਬੀਰ ਸਿੰਘ, ਸੋਢਾ ਸਿੰਘ, ਮਲਕੀਤ ਸਿੰਘ, ਨੌਨਿਹਾਲ ਸਿੰਘ, ਪ੍ਰਗਟ ਸਿੰਘ, ਨਿਰਮਲ ਸਿੰਘ, ਬਾਜ ਸਿੰਘ ਗੋਪਾਲਾ, ਸ਼ਰਨਜੀਤ ਸਿੰਘ, ਸੂਰਜਪ੍ਰਤਾਪ ਸਿੰਘ, ਗੁਰਦੀਪ ਸਿੰਘ ਮੱਲ੍ਹਾ, ਪ੍ਰਮਜੀਤ ਸਿੰਘ ਮਨਿਹਾਲਾ, ਐਡ. ਗੁਰਮੀਤ ਸਿੰਘ, ਬਲਵਿੰਦਰ ਸਿੰਘ ਚੱਕਵਾਲੀਆ, ਸਰਦੂਲ ਸਿੰਘ ਖੇਮਕਰਨ, ਰਣਜੀਤ ਸਿੰਘ ਬੁੱਟਰ, ਪਟਵਾਰੀ ਸੁਰਜੀਤ ਸਿੰਘ, ਅਮਰਜੀਤ ਸਿੰਘ, ਰਣਜੀਤ ਸਿੰਘ, ਕਮਲਦੀਪ ਸਿੰਘ, ਅਵਤਾਰ ਸਿੰਘ ਢਿੱਲੋਂ ਆਦਿ ਨੇ ਵੱਡੀ ਗਿਣਤੀ ਵਿਚ ਹਾਜ਼ਰੀ ਲਵਾਈ |

ਰੰਜਸ਼ ਤਹਿਤ ਮਾਰੀਆਂ ਸੱਟਾਂ ਤੇ ਨਗਦੀ ਖੋਹੀ

ਤਰਨ ਤਾਰਨ, 14 ਅਕਤੂਬਰ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਝਬਾਲ ਦੀ ਪੁਲਿਸ ਨੇ ਇਕ ਵਿਅਕਤੀ ਨਾਲ ਮਾਰਕੁੱਟ ਕਰਨ ਤੇ ਉਸ ਪਾਸੋਂ ਨਗਦੀ ਖੋਹਣ ਦੇ ਦੋਸ਼ ਹੇਠ ਚਾਰ ਵਿਅਕਤੀਆਂ ਿਖ਼ਲਾਫ਼ ਕੇਸ ਦਰਜ ਕੀਤਾ ਹੈ | ਐੱਸ.ਪੀ.(ਡੀ.) ਤਿਲਕ ਰਾਜ ਨੇ ਜਾਣਕਾਰੀ ...

ਪੂਰੀ ਖ਼ਬਰ »

ਜ਼ਮੀਨ 'ਤੇ ਕਬਜ਼ਾ ਕਰਨ ਤੇ ਧਮਕੀਆਂ ਦੇਣ 'ਤੇ ਕੇਸ ਦਰਜ

ਤਰਨ ਤਾਰਨ, 14 ਅਕਤੂਬਰ (ਹਰਿੰਦਰ ਸਿੰਘ)- ਥਾਣਾ ਸਿਟੀ ਤਰਨ ਤਾਰਨ ਦੀ ਪੁਲਿਸ ਨੇ ਜ਼ਮੀਨ 'ਤੇ ਨਾਜਾਇਜ਼ ਕਬਜਾ ਕਰਨ ਅਤੇ ਔਰਤ ਨੂੰ ਧਮਕੀਆਂ ਦੇਣ 'ਤੇ ਤਿੰਨ ਵਿਅਕਤੀਆਂ ਿਖ਼ਲਾਫ਼ ਕੇਸ ਦਰਜ ਕੀਤਾ ਹੈ | ਐੱਸ.ਪੀ. (ਡੀ.) ਤਿਲਕ ਰਾਜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਮਰਜੀਤ ...

ਪੂਰੀ ਖ਼ਬਰ »

ਗੋਇੰਦਵਾਲ ਸਾਹਿਬ ਦੇ ਆਸ-ਪਾਸ ਰੇਤਾ ਦੀ ਨਾਜਾਇਜ਼ ਮਾਈਨਿੰਗ ਜ਼ੋਰਾਂ 'ਤੇ

ਗੋਇੰਦਵਾਲ ਸਾਹਿਬ, 14 ਅਕਤੂਬਰ (ਵਰਿੰਦਰ ਸਿੰਘ ਰੰਧਾਵਾ)- ਦਰਿਆ ਬਿਆਸ ਵਿਚੋਂ ਰੇਤਾ ਦੀ ਨਜਾਇਜ਼ ਮਾਈਨਿੰਗ ਰੁਕਣ ਦਾ ਨਾਂਅ ਨਹੀਂ ਲੈ ਰਹੀ, ਉੱਧਰ ਦੂਜੇ ਪਾਸੇ ਰੇਤੇ ਦੀ ਨਾਜਾਇਜ਼ ਮਾਈਨਿੰਗ ਨੂੰ ਰੋਕਣ ਲਈ ਪੰਜਾਬ ਦੇ ਮੱਖ ਮੰਤਰੀ ਵਲੋਂ ਸੂਬੇ ਭਰ ਦੇ ਪ੍ਰਸ਼ਾਸਨਿਕ ...

ਪੂਰੀ ਖ਼ਬਰ »

ਸੈਰ ਕਰ ਰਹੀਆਂ ਔਰਤਾਂ ਨੂੰ ਕਾਰ ਸਵਾਰ ਵਿਅਕਤੀਆਂ ਵਲੋਂ ਲੁੱਟਣ ਦੀ ਕੋਸ਼ਿਸ਼

ਹਰੀਕੇ ਪੱਤਣ, 14 ਅਕਤੂਬਰ (ਸੰਜੀਵ ਕੁੰਦਰਾ)- ਸਥਾਨਕ ਕਸਬੇ ਵਿਚ ਅੱਜ ਸਵੇਰੇ ਤੜਕੇ ਦੋ ਵੱਖ-ਵੱਖ ਜਗ੍ਹਾ 'ਤੇ ਕਾਰ ਸਵਾਰ ਹਥਿਆਰਬੰਦ ਵਿਅਕਤੀਆਂ ਨੇ ਸੈਰ ਕਰਨ ਜਾ ਰਹੀਆਂ ਔਰਤਾਂ ਨੂੰ ਲੁੱਟਣ ਦੀ ਕੋਸ਼ਿਸ਼ ਕੀਤੀ, ਪਰ ਰੌਲਾ ਸੁਣ ਕੇ ਮੌਕੇ 'ਤੇ ਕੁੱਝ ਵਿਅਕਤੀਆਂ ਦੇ ਆ ਜਾਣ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਤੇ ਨਾਜਾਇਜ਼ ਸ਼ਰਾਬ ਸਮੇਤ ਪੰਜ ਵਿਅਕਤੀ ਕਾਬੂ

ਤਰਨ ਤਾਰਨ, 14 ਅਕਤੂਬਰ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਦੀ ਪੁਲਿਸ ਨੇ ਵੱਖ-ਵੱਖ ਥਾਵਾਂ 'ਤੇ ਕੀਤੀ ਨਾਕਾਬੰਦੀ ਦੌਰਾਨ ਪੰਜ ਵਿਅਕਤੀਆਂ ਨੂੰ ਨਸ਼ੀਲੀਆਂ ਗੋਲੀਆਂ ਤੇ ਨਾਜਾਇਜ਼ ਸ਼ਰਾਬ ਸਮੇਤ ਗਿ੍ਫ਼ਤਾਰ ਕਰਨ 'ਚ ਸਫ਼ਲਤਾ ਪ੍ਰਾਪਤ ਕੀਤੀ ਹੈ | ਐੱਸ.ਪੀ.(ਡੀ.) ਤਿਲਕ ...

ਪੂਰੀ ਖ਼ਬਰ »

ਪਿੰਡ ਜਾਮਾਰਾਏ ਵਿਖੇ ਫੁੱਟਬਾਲ ਟੂਰਨਾਮੈਂਟ ਕਰਵਾਇਆ

ਫਤਿਆਬਾਦ, 14 ਅਕਤੂਬਰ (ਧੂੰਦਾ)- ਬਾਬਾ ਦੀਪ ਸਿੰਘ ਸ਼ਹੀਦ ਸਪੋਰਟਸ ਕਲੱਬ ਪਿੰਡ ਜਾਮਾਰਾਏ ਦੇ ਨੌਜਵਾਨਾਂ ਵਲੋਂ ਗੁਰੂ ਹਰਗੋਬਿੰਦ ਸਾਹਿਬ ਕਾਨਵੈਂਟ ਸਕੂਲ ਦੀ ਗਰਾਊਾਡ ਵਿਚ ਫੁੱਟਬਾਲ ਦਾ 2 ਰੋਜਾ ਟੂਰਨਾਮੈਂਟ ਗ੍ਰਾਮ ਪੰਚਾਇਤ ਤੇ ਪਿੰਡ ਦੇ ਪਤਵੰਤੇ ਸੱਜਣਾਂ ਦੇ ...

ਪੂਰੀ ਖ਼ਬਰ »

ਕਿਸਾਨਾਂ ਨੇ ਪੰਜਾਬ ਸਰਕਾਰ ਦਾ ਪੁਤਲਾ ਸਾੜਿਆ

ਸੁਰ ਸਿੰਘ, 14 ਅਕਤੂਬਰ (ਧਰਮਜੀਤ ਸਿੰਘ)- ਕਿਸਾਨ ਸੰਘਰਸ਼ ਕਮੇਟੀ (ਪੰਜਾਬ) ਜ਼ੋਨ ਅਗਾੜਾ ਪਛਾੜਾ ਵਲੋਂ ਅੱਜ ਇਥੇ ਸਰਕਾਰ ਦੇ ਕਿਸਾਨ ਵਿਰੋਧੀ ਰਵੱਈਏ ਦੇ ਵਿਰੋਧ 'ਚ ਪੰਜਾਬ ਸਰਕਾਰ ਦਾ ਪੁਤਲਾ ਸਾੜਿਆ ਗਿਆ | ਇਸ ਤੋਂ ਪਹਿਲਾਂ ਕਿਸਾਨਾਂ ਨੇ ਆਾਪਣਿਆਂ ਮੰਗਾਂ ਦੇ ਹੱਕ 'ਚ ...

ਪੂਰੀ ਖ਼ਬਰ »

ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂਆਂ ਦੀ ਮੀਟਿੰਗ ਹੋਈ

ਮੀਆਂਵਿੰਡ, 14 ਅਕਤੂਬਰ (ਗੁਰਪ੍ਰਤਾਪ ਸਿੰਘ ਸੰਧੂ)- ਕਿਸਾਨ-ਮਜਦੂਰ ਸੰਘਰਸ਼ ਕਮੇਟੀ ਦੀ ਮੀਟਿੰਗ ਜ਼ੋਨ ਖਡੂਰ ਸਾਹਿਬ ਦੇ ਪ੍ਰਧਾਨ ਦਿਆਲ ਸਿੰਘ, ਲਖਬੀਰ ਸਿੰਘ ਵੈਰੋਵਾਲ, ਪ੍ਰਮਜੀਤ ਸਿੰਘ ਬਾਠ, ਹਰਬਿੰਦਰ ਸਿੰਘ ਕੰਗ, ਇਕਬਾਲ ਸਿੰਘ ਵੜਿੰਗ, ਭਗਵਾਨ ਸਿੰਘ, ਪਿਆਰਾ ਸਿੰਘ ਦੀ ...

ਪੂਰੀ ਖ਼ਬਰ »

ਮੱਧ ਪ੍ਰਦੇਸ਼ ਹਾਈਕੋਰਟ ਦੇ ਜਸਟਿਸ ਗੁਰਦੁਆਰਾ ਬਾਉਲੀ ਸਾਹਿਬ ਨਤਮਸਤਕ

ਗੋਇੰਦਵਾਲ ਸਾਹਿਬ, 14 ਅਕਤੂਬਰ (ਵਰਿੰਦਰ ਸਿੰਘ ਰੰਧਾਵਾ)- ਮੱਧ ਪ੍ਰਦੇਸ਼ ਹਾਈਕੋਰਟ ਦੇ ਜਸਟਿਸ ਜੀ. ਐੱਸ. ਆਹਲੂਵਾਲੀਆ ਪਰਿਵਾਰ ਸਮੇਤ ਮਾਝੇ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਵਿਖੇ ਨਤਮਸਤਕ ਹੋਏ | ਇਸ ਮੌਕੇ ਉਨ੍ਹਾਂ ਗੁਰਦੁਆਰਾ ਸਾਹਿਬ ਵਿਖੇ ਪਵਿੱਤਰ ...

ਪੂਰੀ ਖ਼ਬਰ »

ਸਵ. ਚਰਨ ਕੌਰ ਮੀਆਂਪੁਰ ਨੂੰ ਸ਼ਰਧਾਂਜਲੀਆਂ ਭੇਟ

ਝਬਾਲ, 14 ਅਕਤੂਬਰ (ਸਰਬਜੀਤ ਸਿੰਘ)- ਪੱਤਰਕਾਰ ਸੁਖਦੇਵ ਸਿੰਘ ਮੀਆਂਪੁਰ ਤੇ ਸ਼੍ਰੋਮਣੀ ਕਮੇਟੀ 'ਚ ਸੇਵਾਵਾਂ ਨਿਭਾ ਰਹੇ ਬਲਦੇਵ ਸਿੰਘ ਮੀਆਂਪੁਰ ਦੀ ਮਾਤਾ ਚਰਨ ਕੌਰ ਮੀਆਂਪੁਰ, ਜੋ ਪਿਛਲੇ ਦਿਨੀ ਅਚਾਨਕ ਹੀ ਗੁਰੂ ਚਰਨਾਂ ਵਿਚ ਜਾ ਬਿਰਾਜੇ ਸਨ, ਦੀ ਆਤਮਿਕ ਸ਼ਾਂਤੀ ਲਈ ...

ਪੂਰੀ ਖ਼ਬਰ »

ਸਰਹੱਦੀ ਪਿੰਡ ਰੱਤੋਕੇ ਗੁਰਦੁਆਰਾ 'ਚ ਪੰਜਾਬੀ ਵਾਸਤੇ ਘਰ ਦੇ ਸੈੱਟ ਦੀ ਤਿਆਰੀ ਸ਼ੁਰੂ

ਖੇਮਕਰਨ, 14 ਅਕਤੂਬਰ (ਰਾਕੇਸ਼ ਬਿੱਲਾ)- ਭਾਰਤ-ਪਾਕਿਸਤਾਨ ਦੀ ਵੰਡ ਤੋਂ ਬਾਅਦ ਸਰਹੱਦੀ ਖ਼ੇਤਰ ਅੰਦਰ ਆਏ ਸਰਹੱਦੀ ਪਿੰਡਾਂ ਅੰਦਰ ਕੱਚੇ ਕੋਠਿਆਂ ਵਿਚ ਪਰਿਵਾਰਾਂ ਦੇ ਰਹਿਣ ਸਬੰਧੀ ਬਾਲੀਵੁੱਡ ਦੀ ਮਸਹੂਰ ਪੰਜਾਬੀ ਕਲਾਕਾਰ ਜੋੜੀ ਜਿੰਮੀ ਸ਼ੇਰਗਿੱਲ ਤੇ ਨੀਰੂ ਬਾਜਵਾ ...

ਪੂਰੀ ਖ਼ਬਰ »

ਕਿਸਾਨਾਂ ਵਲੋਂ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦਾ ਸਿਲਸਿਲਾ ਜਾਰੀ

ਅਮਰਕੋਟ, 14 ਅਕਤੂਬਰ (ਭੱਟੀ)- ਸਰਹੱਦੀ ਇਲਾਕੇ 'ਚ ਝੋਨੇ ਦੀ ਫ਼ਸਲ ਦੀ ਰਹਿੰਦ ਖੂੰਹਦ ਨੂੰ ਕਿਸਾਨਾਂ ਵਲੋਂ ਅੱਗ ਲਗਾਉਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ | ਬੇਸ਼ੱਕ ਪ੍ਰਸ਼ਾਸਨ ਵਲੋਂ ਵੱਖ-ਵੱਖ ਟੀਮਾਂ ਬਣਾਈਆਂ ਗਈਆਂ ਹਨ, ਪਰ ਪ੍ਰਚਾਰ ਦੀ ਵੱਡੀ ਘਾਟ ਕਾਰਨ ਸ਼ਰੇਆਮ ਦਿਨ ...

ਪੂਰੀ ਖ਼ਬਰ »

ਬ੍ਰਹਮਪੁਰਾ ਪਰਿਵਾਰ ਅਕਾਲੀ ਦਲ ਦਾ ਅਟੁੱਟ ਅੰਗ- ਚੇਅ: ਮੁੰਡਾਪਿੰਡ

ਫਤਿਆਬਾਦ, 14 ਅਕਤੂਬਰ (ਧੂੰਦਾ)- ਸ਼ੋ੍ਰਮਣੀ ਅਕਾਲੀ ਦਲ ਦੇ ਹਲਕਾ ਖਡੂਰ ਸਾਹਿਬ ਤੋਂ ਸਰਕਲ ਗੋਇੰਦਵਾਲ ਸਾਹਿਬ ਦੇ ਪ੍ਰਧਾਨ ਤੇ ਬਲਾਕ ਸੰਮਤੀ ਦੇ ਸਾਬਕਾ ਚੇਅਰਮੈਨ ਗੁਰਦਿਆਲ ਸਿੰਘ ਮੁੰਡਾਪਿੰਡ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਕੁੱਝ ਵਿਰੋਧੀਆਂ ਅਤੇ ...

ਪੂਰੀ ਖ਼ਬਰ »

ਕਿਸਾਨ ਸਾਕਾਰਾਤਮਕ ਸੋਚ ਅਪਣਾਉਂਦਿਆਂ ਝੋਨੇ ਦੀ ਪਰਾਲੀ ਨੂੰ ਜ਼ਮੀਨਾਂ 'ਚ ਹੀ ਖ਼ਪਤ ਕਰਨ- ਐੱਸ. ਡੀ. ਐੱਮ.

ਖਾਲੜਾ, 14 ਅਕਤੂਬਰ (ਜੱਜਪਾਲ ਸਿੰਘ)- ਪੰਜਾਬ ਅੰਦਰ ਵਧ ਰਹੇ ਪ੍ਰਦੂਸ਼ਣ ਪ੍ਰਤੀ ਚਿੰਤਤ ਹੋ ਕੇ ਸਰਕਾਰ ਵਲੋਂ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਵਿੱਢੀ ਮੁਹਿੰਮ 'ਚ ਕਿਸਾਨ ਸਰਕਾਰ ਦਾ ਸਾਥ ਦੇਣ ਤੇ ਸੁਚਾਰੂ ਸੋਚ ਅਪਨਾਉਂਦਿਆਂ ਪਰਾਲੀ ਨੂੰ ਜ਼ਮੀਨ ਵਿਚ ਖ਼ਪਤ ਕਰਨ | ...

ਪੂਰੀ ਖ਼ਬਰ »

ਚਿੰਤਪੁਰਨੀ ਸੇਵਕ ਸਭਾ ਨੇ ਜਾਗਰਣ ਕਰਵਾਇਆ

ਤਰਨ ਤਾਰਨ, 14 ਅਕਤੂਬਰ (ਲਾਲੀ ਕੈਰੋਂ)- ਤਰਨ ਤਾਰਨ ਦੀ ਵਾਰਡ ਨੰਬਰ-6 ਵਿਖੇ ਜੈ ਮਾਂ ਚਿੰਤਪੁਰਨੀ ਸੇਵਕ ਸਭਾ ਵਲੋਂ ਸਾਲਾਨਾ ਜਾਗਰਣ ਪੂਰੇ ਉਤਸ਼ਾਹ ਤੇ ਸ਼ਰਧਾ ਪੂਰਵਕ ਕਰਵਾਇਆ ਗਿਆ | ਇਸ ਮੌਕੇ ਤਰਨ ਤਾਰਨ ਦੀਆਂ ਸੰਗਤਾਂ ਵਲੋਂ ਇਸ ਜਾਗਰਣ ਮੌਕੇ ਆਪਣੀਆਂ ਹਾਜਰੀਆਂ ਭਰ ਕੇ ...

ਪੂਰੀ ਖ਼ਬਰ »

ਕੇਵਲ ਕਿ੍ਸ਼ਨ ਟੀਟੂ ਚੋਪੜਾ ਭਾਜਪਾ ਮੰਡਲ ਭਿੱਖੀਵਿੰਡ ਦੇ ਪ੍ਰਧਾਨ ਨਿਯੁਕਤ

ਭਿੱਖੀਵਿੰਡ, 14 ਅਕਤੂੁਬਰ (ਬੌਬੀ)- ਕਾਂਗਰਸ ਪਾਰਟੀ ਪੰਜਾਬ ਅੰਦਰ ਆਪਣੇ ਸਾਰੇ ਚੋਣ ਵਾਅਦਿਆ ਤੋਂ ਭੱਜ ਗਈ ਹੈ ਤੇ ਅੱਜ ਜਿਸ ਪਾਸੇ ਵੇਖੋ ਹਰ ਵਰਗ ਸਰਕਾਰ ਤੋਂ ਦੁਖੀ ਹੋ ਕੇ ਧਰਨੇ ਮੁਜਾਹਰੇ ਦੇ ਰਿਹਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭਾਰਤੀ ਜਨਤਾ ਪਾਰਟੀ ਦੀ ...

ਪੂਰੀ ਖ਼ਬਰ »

ਰਾਮ ਕ੍ਰਿਸ਼ਨ ਅਰੋੜਾ ਭਾਜਪਾ ਮੰਡਲ ਖੇਮਕਰਨ ਦੇ ਪ੍ਰਧਾਨ ਚੁਣੇ

ਖੇਮਕਰਨ, 14 ਅਕਤੂਬਰ (ਰਾਕੇਸ਼ ਬਿੱਲਾ)- ਭਾਰਤੀ ਜਨਤਾ ਪਾਰਟੀ ਮੰਡਲ ਖੇਮਕਰਨ ਦਾ ਨਵਾਂ ਪ੍ਰਧਾਨ ਰਾਮ ਕਿਸ਼ਨ ਅਰੋੜਾ ਨੂੰ ਨਿਯੁਕਤ ਕੀਤਾ ਗਿਆ ਹੈ, ਇਸ ਨਿਯੁਕਤੀ ਸਬੰਧੀ ਮੰਡਲ ਖੇਮਕਰਨ ਦੇ ਬੀ.ਜੇ.ਪੀ. ਵਰਕਰਾਂ ਦੀ ਮੀਟਿੰਗ ਜ਼ਿਲ੍ਹਾ ਤਰਨ ਤਾਰਨ ਦੀ ਪ੍ਰਧਾਨ ਬੀਬੀ ...

ਪੂਰੀ ਖ਼ਬਰ »

ਕੰਡਿਆਲੀ ਤਾਰ ਤੋਂ ਪਾਰਲੇ ਕਿਸਾਨਾਂ ਵਲੋਂ ਰੋਜ਼ਾਨਾ ਬਿਜਲੀ ਸਪਲਾਈ ਦੇਣ ਦੀ ਗੁਹਾਰ

ਖਾਲੜਾ, 14 ਅਕਤੂਬਰ (ਜੱਜਪਾਲ ਸਿੰਘ)- ਪੰਜਾਬ ਰਾਜ ਊਰਜਾ ਨਿਗਮ ਵਲੋਂ ਖ਼ੇਤੀ ਸੈਕਟਰ ਲਈ ਇਕ ਦਿਨ ਛੱਡ ਕੇ ਦਿੱਤੀ ਜਾ ਰਹੀ ਬਿਜਲੀ ਸਪਲਾਈ ਕੰਡਿਆਲੀ ਤਾਰ ਤੋਂ ਪਾਰਲੇ ਕਿਸਾਨਾਂ ਲਈ ਵੱਡੀ ਮੁਸ਼ਕਿਲ ਬਣ ਗਈ, ਕਿਉਂਕਿ ਬੀ.ਐੱਸ.ਐਫ. ਵਲੋਂ ਵੀ ਕੰਡਿਆਲੀ ਤਾਰ ਦੇ ਗੇਟ ਇਕ ਦਿਨ ...

ਪੂਰੀ ਖ਼ਬਰ »

ਬੇਰੁਜ਼ਗਾਰ ਸਿਹਤ ਵਰਕਰ 28 ਨੂੰ ਪਟਿਆਲੇ ਵਿਖੇ ਸਿਹਤ ਮੰਤਰੀ ਦੀ ਕੋਠੀ ਦਾ ਕਰਨਗੇ ਘਿਰਾਓ

ਤਰਨ ਤਾਰਨ, 14 ਅਕਤੂਬਰ (ਕੱਦਗਿੱਲ)- ਸਿਹਤ ਵਿਭਾਗ 'ਚ ਸਿਹਤ ਵਰਕਰਾਾ ਦੀ ਚੱਲ ਰਹੀ ਭਰਤੀ ਦੀਆਂ ਆਸਾਮੀਆਂ ਵਿਚ ਵਾਧਾ ਕਰਾਉਣ ਲਈ ਸੰਘਰਸ਼ ਕਰ ਰਹੇ ਬੇਰੁਜ਼ਗਾਰ ਸਿਹਤ ਵਰਕਰਾਂ ਨੇ ਆਪਣੀ ਮੰਗ ਨੂੰ ਲੈ ਕੇ 28 ਅਕਤੂਬਰ ਨੂੰ ਪਟਿਆਲਾ ਵਿਖੇ ਸਿਹਤ ਮੰਤਰੀ ਬ੍ਰਹਮ ਮਹਿੰਦਰਾ ਦੀ ...

ਪੂਰੀ ਖ਼ਬਰ »

ਭੁੱਲਰ ਵਲੋਂ ਪਿੰਡ ਡੱਲ ਦੇ ਵਿਕਾਸ ਲਈ 21.57 ਲੱਖ ਦੇ ਚੈੱਕ ਭੇਟ

ਖਾਲੜਾ, 14 ਅਕਤੂਬਰ (ਜੱਜਪਾਲ ਸਿੰਘ)- ਕਾਂਗਰਸ ਸਰਕਾਰ ਜਨਤਾ ਨਾਲ ਕੀਤੇ ਵਾਅਦੇ ਪੂਰੇ ਕਰ ਰਹੀ ਹੈ ਤੇ ਪਿੰਡਾਂ ਦੇ ਵਿਕਾਸ ਲਈ ਦਿਲ ਖੋਲ੍ਹ ਕੇ ਗ੍ਰਾਂਟਾਂ ਦਿੱਤੀਆਂ ਜਾ ਰਹੀਆਂ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਸੁਖਪਾਲ ਸਿੰਘ ਭੁੱਲਰ ਨੇ ਸਰਹੱਦੀ ...

ਪੂਰੀ ਖ਼ਬਰ »

ਕਿ੍ਸ਼ੀ ਵਿਗਿਆਨ ਕੇਂਦਰ ਬੂਹ ਵਲੋਂ ਕਿਸਾਨ-ਸਾਇੰਸਦਾਨ ਗੋਸ਼ਟੀ

ਪੱਟੀ, 14 ਅਕਤੂਬਰ (ਕੁਲਵਿੰਦਰਪਾਲ ਸਿੰਘ ਕਾਲੇਕੇ)- ਭਾਰਤ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਭਾਰਤੀ ਖੇਤੀਬਾੜੀ ਖੋਜ਼ ਪ੍ਰੀਸ਼ਦ (ਆਈ.ਸੀ.ਏ.ਆਰ.) ਨਵੀਂ ਦਿੱਲੀ ਅਤੇ ਗੁਰੂ ਅੰਗਦ ਦੇਵ ਵੈਟਨਰੀ ਅਤੇ ਪਸ਼ੂ ਵਿਗਿਆਨ ਯੂਨੀਵਰਸਿਟੀ, ਲੁਧਿਆਣਾ ਦੁਆਰਾ ਫ਼ਸਲਾਂ ਦੀ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਕੰਪੀਟੀਸ਼ਨ ਅੰਡਰ-14 ਲੜਕੇ-ਲੜਕੀਆਂ ਦਾ ਟੂਰਨਾਮੈਂਟ ਸਮਾਪਤ

ਤਰਨ ਤਾਰਨ, 14 ਅਕਤੂਬਰ (ਹਰਿੰਦਰ ਸਿੰਘ, ਪਰਮਜੀਤ ਜੋਸ਼ੀ)- ਪੰਜਾਬ ਸਰਕਾਰ ਵਲੋਂ ਜ਼ਿਲ੍ਹਾ ਖੇਡ ਵਿਭਾਗ ਦੇ ਸਹਿਯੋਗ ਨਾਲ ਤੰਦਰੁਸਤ ਮਿਸ਼ਨ ਪੰਜਾਬ ਤਹਿਤ ਅੰਡਰ-14 ਸਾਲ ਲੜਕੇ, ਲੜਕੀਆ ਦਾ 9 ਗੇਮਾਂ ਦਾ ਟੂਰਨਾਮੈਂਟ ਤਰਨ ਤਾਰਨ ਜ਼ਿਲ੍ਹੇ ਦੇ ਵੱਖ-ਵੱਖ ਸਥਾਨਾਂ 'ਤੇ ਕਰਵਾਇਆ ...

ਪੂਰੀ ਖ਼ਬਰ »

ਵਿਧਾਇਕ ਸੁਖਪਾਲ ਸਿੰਘ ਭੁੱਲਰ ਵਲੋਂ ਬਲਾਕ ਸੰਮਤੀ ਮੈਂਬਰਾਂ ਨੂੰ ਸਰਟੀਫ਼ਿਕੇਟ ਵੰਡੇ

ਅਮਰਕੋਟ, 14 ਅਕਤੂਬਰ (ਭੱਟੀ)-ਵਿਧਾਨ ਸਭਾ ਹਲਕਾ ਖੇਮਕਰਨ ਦੇ ਪੰਚਾਇਤ ਸੰਮਤੀ ਵਲਟੋਹਾ ਦੇ ਜੇਤੂ ਬਲਾਕ ਸੰਮਤੀ ਮੈਂਬਰਾਂ ਨੂੰ ਵਿਧਾਇਕ ਸੁਖਪਾਲ ਸਿੰਘ ਭੁੱਲਰ ਵਲੋਂ ਬੀਤੇ ਦਿਨੀਂ ਬਲਾਕ ਵਲਟੋਹਾ ਦੇ ਦਫਤਰ ਵਿਖੇ ਸਰਟੀਫਿਕੇਟ ਵੰਡੇ ਗਏ | ਇਸ ਮੌਕੇ ਵਿਧਾਇਕ ਸੁਖਪਾਲ ...

ਪੂਰੀ ਖ਼ਬਰ »

ਨੱਕ ਦੀ ਅਲਰਜੀ ਦੇ ਮਰੀਜ਼ਾਂ ਵਿਚ ਵਾਧਾ ਚਿੰਤਾਜਨਕ- ਡਾ. ਰੰਧਾਵਾ

ਤਰਨਤਾਰਨ, 14 ਅਕਤੂਬਰ (ਹਰਿੰਦਰ ਸਿੰਘ)-ਵਾਢੀਆਂ ਦੇ ਮੌਸਮ ਵਿਚ ਨੱਕ ਅਤੇ ਗਲੇ ਦੀ ਅਲਰਜੀ ਦੇ ਮਰੀਜਾਂ ਵਿਚ ਹੋ ਰਿਹਾ ਵਾਧਾ ਚਿੰਤਾਜਨਕ ਹੈ | ਇਹ ਜਾਣਕਾਰੀ ਨੱਕ, ਕੰਨ ਅਤੇ ਗਲੇ ਦੀਆਂ ਬਿਮਾਰੀਆਂ ਦੇ ਮਾਹਿਰ ਡਾਕਟਰ ਰਾਜਬਰਿੰਦਰ ਸਿੰਘ ਨੇ ਡਾ. ਰੰਧਾਵਾ ਕਲੀਨਿਕ ਵਿਖੇ ...

ਪੂਰੀ ਖ਼ਬਰ »

ਐੱਸ.ਐੱਚ.ਓ. ਮਨਜਿੰਦਰ ਸਿੰਘ ਨੂੰ ਐੱਸ.ਸੀ. ਸੈੱਲ ਦੇ ਜ਼ਿਲ੍ਹਾ ਵਾਈਸ ਪ੍ਰਧਾਨ ਜਗਤਾਰ ਸਿੰਘ ਤੇ ਰਾਕੇਸ਼ ਪਹਿਲਵਾਨ ਨੇ ਕੀਤਾ ਸਨਮਾਨਿਤ

ਭਿੱਖੀਵਿੰਡ, 14 ਅਕਤੂਬਰ (ਬੌਬੀ)-ਥਾਣਾ ਭਿੱਖੀਵਿੰਡ ਵਿਖੇ ਤਾਇਨਾਤ ਐੱਸ.ਐੱਚ.ਓ. ਮਨਜਿੰਦਰ ਸਿੰਘ ਨੂੰ ਇਲਾਕੇ ਵਿਚ ਚੰਗੀਆਂ ਸੇਵਾਵਾਂ ਪ੍ਰਦਾਨ ਕਰਨ 'ਤੇ ਅੱਜ ਥਾਣਾ ਭਿੱਖੀਵਿੰਡ ਵਿਖੇ ਕਾਂਗਰਸ ਐੱਸ.ਸੀ. ਸੈੱਲ ਦੇ ਜ਼ਿਲ੍ਹਾ ਵਾਈਸ ਪ੍ਰਧਾਨ ਜਗਤਾਰ ਸਿੰਘ, ਜ਼ਿਲ੍ਹਾ ...

ਪੂਰੀ ਖ਼ਬਰ »

ਦੀ ਯੰਗ ਮੈਨ ਰਾਮਾਕਿਸ਼ਨਾ ਰਾਮ ਲੀਲ੍ਹਾ ਕਲੱਬ 'ਚ ਭੁਪਿੰਦਰ ਸਿੰਘ ਮਿੰਟੂ ਮਾਹੀ ਨੇ ਕੀਤਾ ਉਦਘਾਟਨ

ਪੱਟੀ 14 ਅਕਤੂਬਰ (ਕੁਲਵਿੰਦਰਪਾਲ ਸਿੰਘ ਕਾਲੇਕੇ)-'ਦੀ ਯੰਗ ਮੈਨ ਰਾਮਾ ਕਿ੍ਸ਼ਨਾ ਰਾਮ ਲੀਲਾ ਕਲੱਬ ਪੱਟੀ' ਵਿਖੇ ਨਾਈਟ ਦਾ ਉਦਘਾਟਨ ਭੁਪਿੰਦਰ ਸਿੰਘ ਮਿੰਟੂ ਮਾਹੀ ਰਿਜ਼ੋਰਟ ਵਾਲਿਆਂ ਨੇ ਕੀਤਾ ਅਤੇ ਅਤੇ ਜੋਤੀ ਪ੍ਰਚੰਡ ਦੀ ਰਸਮ ਪਿ੍ੰਸੀਪਲ ਜਸਬੀਰ ਕੌਰ ਨੇ ਨਿਭਾਈ | ਇਸ ...

ਪੂਰੀ ਖ਼ਬਰ »

ਆਈਡੀਅਲ ਅਕੈਡਮੀ ਪੱਟੀ ਵਲੋਂ ਫਲਦਾਰ ਬੂਟੇ ਘਰ-ਘਰ ਲਗਾਉਣ ਦਾ ਟੀਚਾ ਰੱਖਿਆ

ਪੱਟੀ, 14 ਅਕਤੂਬਰ (ਕੁਲਵਿੰਦਰਪਾਲ ਸਿੰਘ ਕਾਲੇਕੇ)-ਆਈਡੀਅਲ ਅਕੈਡਮੀ ਪੱਟੀ ਵਲੋਂ ਚੇਅਰਮੈਨ ਜਗਤਾਰ ਸਿੰਘ ਬੁਰਜ ਦੀ ਰਹਿਨੁਮਾਈ ਹੇਠ ਫਲਦਾਰ ਬੂਟੇ ਲਗਾਉਣ ਦੀ ਮੁਹਿੰਮ ਸ਼ੁਰੂ ਕੀਤੀ ਗਈ | ਇਸ ਮੌਕੇ ਬੂਟੇ ਲਗਾਉਣ ਸਮੇਂ ਬੋਲਦਿਆਂ ਚੇਅਰਮੈਨ ਜਗਤਾਰ ਸਿੰਘ ਬੁਰਜ ਨੇ ...

ਪੂਰੀ ਖ਼ਬਰ »

ਐੱਸ. ਬੀ. ਐੱਸ. ਸਿੱਖਿਆ ਸੰਸਥਾ ਵਲੋਂ ਹਰਿਆਵਲ ਲਹਿਰ ਤਹਿਤ ਬੂਟੇ ਲਗਾਏ

ਪੱਟੀ, 14 ਅਕਤੂਬਰ (ਕੁੁਲਵਿੰਦਰ ਪਾਲ ਸਿੰਘ ਕਾਲੇਕੇ)-ਐੱਸ. ਬੀ. ਐੱਸ. ਸਿੱਖਿਆ ਸੰਸਥਾ ਵਲੋਂ ਚਲਾਏ ਜਾ ਰਹੇ ਸ਼ਿਵ ਸ਼ੰਕਰ ਇੰਜੀ. ਕਾਲਜ ਪੱਟੀ ਅਤੇ ਸ਼ਹੀਦ ਭਗਤ ਸਿੰਘ ਫਾਰਮੇਸੀ ਕਾਲਜ ਪੱਟੀ ਵਿਖੇ ਹਰਿਆਵਲ ਲਹਿਰ ਬੂਟੇ ਲਗਾਏ ਗਏ | ਇਸ ਮੁਹਿੰਮ ਤਹਿਤ ਚੇਅਰਮੈਨ ਰਾਮ ਇਕਬਾਲ ...

ਪੂਰੀ ਖ਼ਬਰ »

ੇ ਜਸਟਿਸ ਜੇ. ਐੱਸ ਆਹਲੂਵਾਲੀਆ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਵਿਖੇ ਹੋਏ ਨਤਸਮਤਕ

ਤਰਨ ਤਾਰਨ, 14 ਅਕਤੂਬਰ (ਹਰਿੰਦਰ ਸਿੰਘ)- ਮੱਧ ਪ੍ਰਦੇਸ਼ ਹਾਈਕੋਰਟ ਦੇ ਜਸਟਿਸ ਜੇ. ਐੱਸ. ਆਹਲੂਵਾਲੀਆ ਆਪਣੇ ਪਰਿਵਾਰ ਸਮੇਤ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਵਿਖੇ ਨਤਸਮਤਕ ਹੋਏ ਤੇ ਉਨ੍ਹਾਂ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕ ਕੇ ਵਾਹਿਗੁਰੂ ਜੀ ਦਾ ਸ਼ੁਕਰਾਨਾ ਅਦਾ ...

ਪੂਰੀ ਖ਼ਬਰ »

ਸਵੱਛ ਭਾਰਤ ਸਵੱਛ ਵਿਦਿਆਲਾ ਤਹਿਤ ਜਾਗਰੂਕਤਾ ਰੈਲੀ ਕੱਢੀ

ਤਰਨ ਤਾਰਨ, 14 ਅਕਤੂਬਰ (ਲਾਲੀ ਕੈਰੋਂ)- ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਤਰਨ ਤਾਰਨ ਵਿਖੇ ਮਹਾਤਮਾ ਗਾਂਧੀ ਦੀ ਜਨਮ ਵਰੇਗੰਢ ਮੌਕੇ ਸ਼ਰਧਾ ਭੇਟ ਕਰਨ ਲਈ ਜਾਗਰੂਕਤਾ ਰੈਲੀ ਕੱਢੀ ਗਈ | ਇਸ ਮੌਕੇ ਪਿ੍ੰ; ਰੰਜੀਤ ਭਾਟੀਆ ਨੇ ਬੋਲਦਿਆਂ ਕਿਹਾ ਕਿ ਸਾਨੂੰ ਮਹਾਤਮਾ ਗਾਧੀ ...

ਪੂਰੀ ਖ਼ਬਰ »

ਬਾਬਾ ਦੀਪ ਸਿੰਘ ਸਕੂਲ ਬਣਿਆ ਵਾਲੀਬਾਲ ਚੈਂਪੀਅਨ

ਫਤਿਆਬਾਦ, 14 ਅਕਤੂਬਰ (ਧੂੰਦਾ)- ਸੀ.ਬੀ.ਐੱਸ.ਈ. ਕਲਸਟਰ-16 ਵਾਲੀਬਾਲ ਵਿਚੋਂ ਅੰਡਰ-17 ਲੜਕਿਆਂ ਦੇ ਗਰੁੱਪ 'ਚੋਂ ਬਾਬਾ ਦੀਪ ਸਿੰਘ ਪਬਲਿਕ ਸਕੂਲ ਡੇਹਰਾ ਸਾਹਿਬ ਦੀ ਵਾਲੀਬਾਲ ਟੀਮ ਨੇ ਪਹਿਲਾ ਸਥਾਨ ਹਾਸਲ ਕਰਕੇ ਵਾਲੀਬਾਲ ਚੈਂਪੀਅਨ ਹੋਣ ਦਾ ਮਾਣ ਪ੍ਰਾਪਤ ਕੀਤਾ ਹੈ | ਇਸ ਬਾਰੇ ...

ਪੂਰੀ ਖ਼ਬਰ »

ਦਿਹਾਤੀ ਮਜ਼ਦੂਰ ਸਭਾ ਵਲੋਂ ਪਿੰਡ ਮੱਖੀ ਕਲਾਂ ਵਿਖੇ ਲਗਾਇਆ ਗਿਆ ਪੱਕਾ ਮੋਰਚਾ 57ਵੇਂ ਦਿਨ 'ਚ ਦਾਖ਼ਲ

ਭਿੱਖੀਵਿੰਡ, 14 ਅਕਤੂਬਰ (ਸੁਰਜੀਤ ਬੌਬੀ)- ਦਿਹਾਤੀ ਮਜ਼ਦੂਰ ਸਭਾ ਵਲੋਂ ਪਿੰਡ ਮੱਖੀ ਕਲਾਂ ਵਿਖੇ ਪਲਾਟਾਂ ਦੀ ਪ੍ਰਾਪਤੀ ਲਈ ਲਗਾਇਆ ਗਿਆ ਪੱਕਾ ਮੋਰਚਾ 57ਵੇਂ ਦਿਨ ਵਿਚ ਦਾਖ਼ਲ ਹੋ ਗਿਆ ਹੈ, ਜਿਸ ਦੀ ਅਗਵਾਈ ਤਹਿਸੀਲ ਪ੍ਰਧਾਨ ਹਰਜਿੰਦਰ ਸਿੰਘ ਚੂੰਘ ਸਕੱਤਰ ਕਾਮਰੇਡ ...

ਪੂਰੀ ਖ਼ਬਰ »

ਗੁਰਮਹਾਂਵੀਰ ਸਿੰਘ ਸੰਧੂ ਸਰਹਾਲੀ ਨੇ ਕੀਤਾ 'ਦੀ ਵਾਲਮੀਕਿ ਰਾਮਲੀਲ੍ਹਾ ਸੰਗੀਤ ਕਲੱਬ' ਦਾ ਉਦਘਾਟਨ

ਪੱਟੀ, 14 ਅਕਤੂਬਰ (ਕੁਲਵਿੰਦਰਪਾਲ ਸਿੰਘ ਕਾਲੇਕੇ)-'ਦੀ ਵਾਲਮੀਕਿ ਰਾਮਲੀਲਾ ਸੰਗੀਤ ਕਲੱਬ ਪੱਟੀ' ਵਿਖੇ ਸੀਤਾ ਹਰਨ ਨਾਈਟ ਦਾ ਉਦਘਾਟਨ ਗੁਰਮਹਾਂਵੀਰ ਸਿੰਘ ਸੰਧੂ ਸਰਹਾਲੀ ਸਾਬਕਾ ਚੇਅਰਮੈਨ ਹਲਕਾ ਇੰਚਾਰਜ ਖਡੂਰ ਸਾਹਿਬ ਅਤੇ ਰਮਦੀਪ ਸਿੰਘ ਸੋਨੂੰ ਨੇ ਸਾਂਝੇ ਤੋਰ 'ਤੇ ...

ਪੂਰੀ ਖ਼ਬਰ »

ਤਖ਼ਤ ਸ੍ਰੀ ਕੇਸਗੜ ਸਾਹਿਬ ਦੇ ਜਥੇਦਾਰ ਸੰਤ ਹਰੀਦੇਵ ਸਿੰਘ ਦੇ ਗ੍ਰਹਿ ਪਹੁੰਚੇ

ਓਠੀਆਂ, 14 ਅਕਤੂਬਰ (ਗੁਰਵਿੰਦਰ ਸਿੰਘ ਛੀਨਾ)-ਨਜ਼ਦੀਕ ਪੈਂਦੇ ਪਿੰਡ ਮੁਹਾਰ ਦੇ ਸੰਤ ਹਰੀਦੇਵ ਸਿੰਘ, ਜੋ ਕੇ ਇਤਿਹਾਸਕ ਗੁਰਦੁਆਰਾ ਨਿਰਮਲੇ ਸੰਤ ਬਾਬਾ ਵਧਾਵਾ ਸਿੰਘ ਤੇ ਸੰਤ ਬਾਬਾ ਕਰਤਾਰ ਸਿੰਘ ਈਸਾਪੁਰ ਵਾਲੇ ਦੇ ਮੁੱਖ ਚਰਨ ਸੇਵਕ ਹਨ, ਜੋ ਕੇ ਪਿਛਲੇ ਲੰਬੇ ਸਮੇਂ ਤੋਂ ...

ਪੂਰੀ ਖ਼ਬਰ »

ਰੈਗੂਲਰ ਕਰਨ ਦਾ ਝਾਂਸਾ ਦੇ ਕੇ ਪੰਜਾਬ ਸਰਕਾਰ ਨੇ ਅਧਿਆਪਕਾਂ ਦਾ ਆਰਥਿਕ ਸ਼ੋਸ਼ਣ ਕੀਤਾ- ਸੋਹਲ

ਤਰਨ ਤਾਰਨ, 14 ਅਕਤੂਬਰ (ਲਾਲੀ ਕੈਰੋਂ)- ਆਮ ਆਦਮੀ ਪਾਰਟੀ ਦੇ ਬੁੱਧੀ ਜੀਵੀ ਵਿੰਗ ਦੇ ਪੰਜਾਬ ਪ੍ਰਧਾਨ ਡਾ. ਕਸ਼ਮੀਰ ਸਿੰਘ ਸੋਹਲ ਨੇ ਲੰਮੇ ਸਮੇਂ ਤੋਂ ਕੰਮ ਕਰ ਰਹੇ ਅਧਿਆਪਕਾਂ ਦੀ ਤਨਖ਼ਾਹ ਘਟਾ ਕੇ ਉਨ੍ਹਾਂ ਨੂੰ ਉੱਕਾ ਪੁੱਕਾ 15000 ਰੁਪਏ ਮਹੀਨਾ ਵੇਤਨ ਦੇਣ ਦੀ ਨਿੰਦਾ ਕੀਤੀ ...

ਪੂਰੀ ਖ਼ਬਰ »

ਸੋਨ ਤਗਮਾ ਜੇਤੂ ਖਿਡਾਰੀ ਅਰਪਿੰਦਰ ਸਿੰਘ ਬੌਬੀ ਛੀਨਾ ਦਾ ਭਰਵਾਂ ਸਵਾਗਤ

ਰਾਜਾਸਾਂਸੀ, 14 ਅਕਤੂਬਰ (ਹਰਦੀਪ ਸਿੰਘ ਖੀਵਾ)-ਬੀਤੇ ਦਿਨੀ ਜਕਾਰਤਾ ਵਿਖੇ ਹੋਈਆਂ 18ਵੀਂ ਏਸ਼ੀਅਨ ਖੇਡਾਂ ਤੋਂ ਟਿ੍ੱਪਲ ਜੰਪ (ਤੀਹਰੀ ਛਾਲ 55 ਫੁੱਟ ਤੋਂ ਵਧ) ਖੇਡਾਂ 'ਚ ਦੇਸ਼ ਲਈ ਸੋਨ ਤਗਮਾ ਜਿੱਤਣ ਵਾਲੇ ਖਿਡਾਰੀ ਅਰਪਿੰਦਰ ਸਿੰਘ ਬੌਬੀ ਛੀਨਾ ਦਾ ਆਪਣੇ ਜੱਦੀ ਪਿੰਡ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX