ਤਾਜਾ ਖ਼ਬਰਾਂ


ਮੀਂਹ ਕਾਰਨ ਭਾਰਤ ਦੱਖਣੀ ਅਫ਼ਰੀਕਾ ਪਹਿਲਾ ਟੀ-20 ਮੈਚ ਰੱਦ
. . .  19 minutes ago
ਧਰਮਸ਼ਾਲਾ, 15 ਸਤੰਬਰ - ਮੀਂਹ ਕਾਰਨ ਧਰਮਸ਼ਾਲਾ ਵਿਖੇ ਭਾਰਤ ਅਤੇ ਦੱਖਣੀ ਅਫ਼ਰੀਕਾ ਵਿਚਕਾਰ ਹੋਣ ਵਾਲਾ ਪਹਿਲਾ ਟੀ-20 ਮੈਚ ਰੱਦ ਕਰ ਦਿੱਤਾ ਗਿਆ...
ਪਾਕਿ 'ਚ ਇਸਲਾਮ ਵਿਰੁੱਧ ਗਲਤ ਸ਼ਬਦਾਵਲੀ ਬੋਲਣ ਦਾ ਝੂਠਾ ਦੋਸ਼ ਲਗਾ ਕੇ ਹਿੰਦੂ ਪ੍ਰਿੰਸੀਪਲ 'ਤੇ ਹਮਲਾ
. . .  50 minutes ago
ਅੰਮ੍ਰਿਤਸਰ, 15 ਸਤੰਬਰ (ਸੁਰਿੰਦਰ ਕੋਛੜ)- ਪਾਕਿਸਤਾਨ ਦੇ ਸੂਬਾ ਸਿੰਧ ਦੇ ਗੋਟਕੀ ਸ਼ਹਿਰ 'ਚ ਇੱਕ ਹਿੰਦੂ ਪ੍ਰਿੰਸੀਪਲ 'ਤੇ ਇਸਲਾਮ...
ਨਸ਼ੇ ਦੀ ਓਵਰ ਡੋਜ਼ ਕਾਰਨ ਨੌਜਵਾਨ ਦੀ ਹੋਈ ਮੌਤ
. . .  59 minutes ago
ਮੋਗਾ, 15 ਸਤੰਬਰ (ਗੁਰਦੇਵ ਭਾਮ)- ਹਲਕਾ ਧਰਮਕੋਟ ਦੇ ਪਿੰਡ ਢੋਲੇਵਾਲ ਦੇ ਰਹਿਣ ਵਾਲੇ ਇਕ ਨੌਜਵਾਨ ਦੀ ਨਸ਼ੇ ਦੀ ਓਵਰ ਡੋਜ਼ ਕਾਰਨ ਮੌਤ ਹੋ ਜਾਣ ਦੀ ਖ਼ਬਰ ...
ਅਸਮ ਦੀ ਤਰ੍ਹਾਂ ਹਰਿਆਣਾ 'ਚ ਵੀ ਲਾਗੂ ਹੋਵੇਗੀ ਐਨ.ਆਰ.ਸੀ : ਮਨੋਹਰ ਲਾਲ ਖੱਟੜ
. . .  about 1 hour ago
ਚੰਡੀਗੜ੍ਹ, 15 ਸਤੰਬਰ- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਅਸਮ ਦੀ ਤਰ੍ਹਾਂ ਹਰਿਆਣਾ 'ਚ ਵੀ ਐਨ.ਆਰ.ਸੀ ਲਾਗੂ ਕਰਨ ਦਾ ਐਲਾਨ ...
ਭਾਰਤ ਅਤੇ ਦੱਖਣੀ ਅਫ਼ਰੀਕਾ ਵਿਚਾਲੇ ਪਹਿਲਾ ਟੀ-20 ਮੈਚ : ਮੀਂਹ ਕਾਰਨ ਟਾਸ 'ਚ ਦੇਰੀ
. . .  about 1 hour ago
ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆਂ ਦੇ ਸਿਰ ਸਜਿਆ ਜ਼ਿਲ੍ਹਾ ਪਰੀਸ਼ਦ ਦੀ ਚੇਅਰਮੈਨੀ ਦਾ ਤਾਜ
. . .  about 1 hour ago
ਮੋਗਾ, 15 ਸਤੰਬਰ (ਗੁਰਤੇਜ ਸਿੰਘ/ਸੁਰਿੰਦਰ ਪਾਲ ਸਿੰਘ) - ਅੱਜ ਮੋਗਾ ਵਿਖੇ ਜ਼ਿਲ੍ਹਾ ਪਰੀਸ਼ਦ ਦੇ ਮੈਂਬਰਾਂ ਦੀ ਹੋਈ ਚੋਣ 'ਚ ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆਂ ਆਪਣੇ...
ਪੁਲਿਸ ਮੁਲਾਜ਼ਮ ਕੁੱਟਮਾਰ ਮਾਮਲਾ: ਕਥਿਤ 6 ਦੋਸ਼ੀਆਂ ਨੂੰ ਅਦਾਲਤ ਵੱਲੋਂ ਇਕ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ ਗਿਆ
. . .  about 2 hours ago
ਅਜਨਾਲਾ, 15 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਚੋਗਾਵਾਂ ਸਬ ਇੰਸਪੈਕਟਰ ਕੁੱਟਮਾਰ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਗਏ ਕਥਿਤ 6 ਦੋਸ਼ੀਆਂ ਨੂੰ ਅਦਾਲਤ ਵੱਲੋਂ ਇਕ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ...
ਕਿਸਾਨਾਂ ਵੱਲੋਂ ਭੁੱਚੋ ਖ਼ੁਰਦ ਵਿਖੇ ਧਰਨਾ ਲਾ ਕੇ ਬਠਿੰਡਾ-ਜ਼ੀਰਕਪੁਰ ਕੌਮੀ ਸ਼ਾਹ ਮਾਰਗ ਜਾਮ
. . .  about 2 hours ago
ਬਠਿੰਡਾ ਛਾਉਣੀ, 15 ਸਤੰਬਰ (ਪਰਵਿੰਦਰ ਸਿੰਘ ਜੌੜਾ)- ਚੰਡੀਗੜ੍ਹ ਜਾਣੋ ਰੋਕਣ 'ਤੇ ਰੋਹ 'ਚ ਆਏ ਕਸ਼ਮੀਰ ਹਮਾਇਤੀ ਸੰਘਰਸ਼ਕਾਰੀ ਸੈਂਕੜੇ ਲੋਕਾਂ ਨੇ ਭੁੱਚੋ ਖ਼ੁਰਦ ਵਿਖੇ...
ਪੰਜਾਬ ਸਰਕਾਰ ਨੂੰ ਇੱਕ ਮੰਚ ਤੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮ ਮਨਾਉਣ ਦੀ ਮੁੜ ਅਪੀਲ- ਗਿਆਨੀ ਰਘਵੀਰ ਸਿੰਘ
. . .  about 3 hours ago
ਗੜ੍ਹਸ਼ੰਕਰ, 15 ਸਤੰਬਰ (ਧਾਲੀਵਾਲ)- ਸਿੰਘ ਸਾਹਿਬ ਗਿਆਨੀ ਰਘਵੀਰ ਸਿੰਘ ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਨੇ ਕੇਂਦਰ ਸਰਕਾਰ ਵੱਲੋਂ 312 ਸਿੱਖਾਂ ਦੇ ਨਾਂਅ ਕਾਲੀ ਸੂਚੀ 'ਚੋਂ ਹਟਾਏ ਜਾਣ ਦੇ ਫ਼ੈਸਲੇ ਦਾ ਸਵਾਗਤ ...
ਕਿਸ਼ਤੀ ਹਾਦਸੇ ਤੋਂ ਬਾਅਦ ਰੈੱਡੀ ਨੇ ਇਲਾਕੇ 'ਚ ਸਾਰੀਆਂ ਕਿਸ਼ਤੀ ਸੇਵਾਵਾਂ ਨੂੰ ਬੰਦ ਕਰਨ ਦੇ ਦਿੱਤੇ ਹੁਕਮ
. . .  about 3 hours ago
ਅਮਰਾਵਤੀ, 15 ਸਤੰਬਰ- ਆਂਧਰਾ ਪ੍ਰਦੇਸ਼ ਦੇ ਈਸਟ ਗੋਦਾਵਰੀ ਜ਼ਿਲ੍ਹੇ 'ਚ ਕਿਸ਼ਤੀ ਪਲਟਣ ਦੀ ਘਟਨਾ ਤੋਂ ਬਾਅਦ ਸੂਬੇ ਦੇ ਮੁੱਖ ਮੰਤਰੀ ਜਗਨ ਮੋਹਨ ਰੈੱਡੀ ਨੇ ਜ਼ਿਲ੍ਹੇ 'ਚ ਮੌਜੂਦ ਸਾਰੇ ਮੰਤਰੀਆਂ ਨੂੰ ਰਾਹਤ ਅਤੇ ਬਚਾਅ...
ਗੋਦਾਵਰੀ ਨਦੀ 'ਚ ਕਿਸ਼ਤੀ ਪਲਟਣ ਕਾਰਨ 5 ਲੋਕਾਂ ਦੀ ਮੌਤ, 30 ਲਾਪਤਾ
. . .  about 3 hours ago
ਅਮਰਾਵਤੀ, 15 ਸਤੰਬਰ- ਆਂਧਰਾ ਪ੍ਰਦੇਸ਼ ਦੇ ਦੇਵੀਪਟਨਮ 'ਚ ਵੱਡਾ ਹਾਦਸਾ ਵਾਪਰਨ ਦੀ ਖ਼ਬਰ ਮਿਲੀ ਹੈ। ਜਾਣਕਾਰੀ ਦੇ ਅਨੁਸਾਰ 61 ਵਿਅਕਤੀਆਂ ਨੂੰ ਲੈ ਕੇ ਜਾ ਰਹੀ ਕਿਸ਼ਤੀ ਗੋਦਾਵਰੀ ....
ਗੁਆਟੇਮਾਲਾ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  about 3 hours ago
ਗੁਆਟੇਮਾਲਾ ਸਿਟੀ, 15 ਸਤੰਬਰ- ਗੁਆਟੇਮਾਲਾ ਦੇ ਨੁਏਵਾ ਕੰਸੈਪਸ਼ਨ ਖੇਤਰ 'ਚ ਐਤਵਾਰ ਨੂੰ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ...
ਕੇਂਦਰੀ ਮੰਤਰੀ ਗੰਗਵਾਰ ਦਾ ਬਿਆਨ, ਕਿਹਾ- ਦੇਸ਼ 'ਚ ਨੌਕਰੀਆਂ ਦੀ ਨਹੀਂ, ਉੱਤਰ ਭਾਰਤੀਆਂ 'ਚ ਕਾਬਲੀਅਤ ਦੀ ਕਮੀ
. . .  about 3 hours ago
ਲਖਨਊ, 15 ਸਤੰਬਰ- ਕੇਂਦਰੀ ਮੰਤਰੀ ਸੰਤੋਸ਼ ਗੰਗਵਾਰ ਨੇ ਬੇਰੁਜ਼ਗਾਰ ਨੌਜਵਾਨਾਂ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਨੇ ਉੱਤਰ ਪ੍ਰਦੇਸ਼ ਦੇ ਬਰੇਲੀ ਸ਼ਹਿਰ 'ਚ ਇੱਕ ਪ੍ਰੋਗਰਾਮ ਦੌਰਾਨ ਬੋਲਦਿਆਂ ਕਿਹਾ ਕਿ ਅੱਜ ਦੇਸ਼...
ਕਰਤਾਰਪੁਰ ਜਾਣ ਵਾਲੀ ਸੰਗਤ 'ਤੇ ਲਗਾਇਆ ਟੈਕਸ ਵਾਪਸ ਲਵੇ ਪਾਕ ਸਰਕਾਰ- ਸੁਖਬੀਰ ਬਾਦਲ
. . .  about 4 hours ago
ਜਲਾਲਾਬਾਦ/ਮੰਡੀ ਘੁਬਾਇਆ, 15 ਸਤੰਬਰ (ਕਰਨ ਚੁਚਰਾ, ਅਮਨ ਬਵੇਜਾ)- ਫ਼ਿਰੋਜ਼ਪੁਰ ਤੋਂ ਸੰਸਦ ਮੈਂਬਰ ਸੁਖਬੀਰ ਸਿੰਘ ਬਾਦਲ ਨੇ ਇਹ ਜਾਣਕਾਰੀ ਦਿੰਦਿਆਂ ਕਿਹਾ 2022 ਦੀਆਂ ਚੋਣਾਂ ਉਹ ਫਿਰ ...
ਸ਼ਰਦ ਪਵਾਰ ਨੇ ਕੀਤੀ ਪਾਕਿਸਤਾਨ ਦੀ ਤਾਰੀਫ਼, ਬੋਲੇ- ਸਿਆਸੀ ਲਾਭ ਲਈ ਸੱਤਾ ਧਿਰ ਫੈਲਾਅ ਰਹੀ ਹੈ ਝੂਠ
. . .  about 4 hours ago
ਮੁੰਬਈ, 15 ਸਤੰਬਰ- ਰਾਸ਼ਟਰਵਾਦੀ ਕਾਂਗਰਸ ਪਾਰਟੀ (ਐੱਨ. ਸੀ. ਪੀ.) ਦੇ ਮੁਖੀ ਸ਼ਰਦ ਪਵਾਰ ਨੇ ਕਸ਼ਮੀਰ ਮਸਲੇ 'ਤੇ ਭਾਰਤ-ਪਾਕਿ ਤਣਾਅ ਵਿਚਾਲੇ ਪਾਕਿਸਤਾਨ ਦੀ ਤਾਰੀਫ਼ ਕੀਤੀ ਹੈ। ਪਵਾਰ ਨੇ ਕਿਹਾ,''ਮੈਂ ਪਾਕਿਸਤਾਨ ਦੇ ਦੌਰੇ 'ਤੇ...
ਪਟਾਕਾ ਕਾਰੋਬਾਰੀ ਦੇ ਘਰ 'ਚ ਹੋਇਆ ਧਮਾਕਾ, ਇੱਕ ਦੀ ਮੌਤ
. . .  about 3 hours ago
ਬਾਘਾਪੁਰਾਣਾ ਪੁਲਿਸ ਵੱਲੋਂ ਅਣਪਛਾਤੇ ਵਿਅਕਤੀ ਦੀ ਗਲੀ ਸੜੀ ਲਾਸ਼ ਬਰਾਮਦ
. . .  about 4 hours ago
ਪਾਕਿਸਤਾਨ ਨੇ ਇਸ ਸਾਲ 2050 ਵਾਰ ਕੀਤੀ ਜੰਗਬੰਦੀ ਦੀ ਉਲੰਘਣਾ, 21 ਨਾਗਰਿਕਾਂ ਦੀ ਹੋਈ ਮੌਤ- ਵਿਦੇਸ਼ ਮੰਤਰਾਲੇ
. . .  about 4 hours ago
ਪਾਬੰਦੀ ਦੇ ਬਾਵਜੂਦ ਮੁਹਾਲੀ ਰੇਲਵੇ ਸਟੇਸ਼ਨ ਪਹੁੰਚੇ ਕਸ਼ਮੀਰੀ ਕੌਮੀ ਸੰਘਰਸ਼ ਹਮਾਇਤ ਕਮੇਟੀ ਦੇ ਹਮਾਇਤੀ
. . .  about 5 hours ago
ਤਿੰਨ ਜਥੇਬੰਦੀਆਂ ਦੇ ਹਜ਼ਾਰਾਂ ਵਰਕਰਾਂ ਨੇ ਘੇਰੀ ਸਿੱਖਿਆ ਮੰਤਰੀ ਦੀ ਕੋਠੀ
. . .  about 5 hours ago
ਰਾਜਾ ਵੜਿੰਗ ਦੀ ਸ਼ਿਕਾਇਤ 'ਤੇ ਕਾਂਗਰਸੀ ਆਗੂ ਸ਼ਰਨਜੀਤ ਸਿੰਘ ਸੰਧੂ ਖ਼ਿਲਾਫ਼ ਪਰਚਾ ਦਰਜ
. . .  about 5 hours ago
ਮੋਟਰਸਾਈਕਲ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ, ਤਿੰਨ ਜ਼ਖ਼ਮੀ
. . .  about 6 hours ago
ਦੋ ਕਿਲੋ ਹੈਰੋਇਨ ਸਣੇ ਤਨਜਾਨੀਅਨ ਔਰਤ ਗ੍ਰਿਫ਼ਤਾਰ
. . .  about 6 hours ago
ਬੈਂਸ 'ਤੇ ਦਰਜ ਹੋਏ ਪਰਚੇ ਵਿਰੁੱਧ ਨਾਭਾ ਵਿਖੇ ਫੂਕਿਆ ਗਿਆ ਕੈਪਟਨ ਦਾ ਪੁਤਲਾ
. . .  about 6 hours ago
ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਨੇ ਮੋਦੀ ਸਰਕਾਰ ਵਿਰੁੱਧ ਅੰਮ੍ਰਿਤਸਰ ਦੇ ਗੋਲਡਨ ਗੇਟ ਵਿਖੇ ਲਾਇਆ ਧਰਨਾ
. . .  about 6 hours ago
ਭਾਈ ਮੱਖਣ ਸ਼ਾਹ ਲੁਬਾਣਾ ਅਤੇ ਭਾਈ ਲੱਖੀ ਸ਼ਾਹ ਵਣਜਾਰਾ ਦੀ ਯਾਦ 'ਚ ਸਜਾਇਆ ਗਿਆ ਗੁਰਮਤਿ ਸਮਾਗਮ
. . .  about 6 hours ago
ਗੁਰੂਹਰਸਹਾਏ ਵਿਖੇ ਕਿਸਾਨ ਸੰਘਰਸ਼ ਕਮੇਟੀ ਨੇ ਫੂਕਿਆ ਮੋਦੀ ਸਰਕਾਰ ਦਾ ਪੁਤਲਾ
. . .  about 7 hours ago
ਤਲਵੰਡੀ ਸਾਬੋ ਪੁਲਿਸ ਨੇ ਰੋਕੀ ਕਸ਼ਮੀਰ ਮਸਲੇ 'ਤੇ ਮੰਗ ਪੱਤਰ ਦੇਣ ਜਾ ਰਹੇ ਭਾਕਿਯੂ ਆਗੂਆਂ ਦੀ ਬੱਸ
. . .  about 7 hours ago
ਸ੍ਰੀ ਚਮਕੌਰ ਸਾਹਿਬ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ 'ਚ ਚਾਰ ਸਾਲਾ ਬੱਚੀ ਸਣੇ ਦੋ ਦੀ ਮੌਤ, ਕਈ ਜ਼ਖ਼ਮੀ
. . .  about 7 hours ago
ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ-ਏ-ਮਸਕੀਨ ਨੂੰ ਸ੍ਰੀ ਅਕਾਲ ਤਖ਼ਤ ਵਿਖੇ ਕੀਤਾ ਗਿਆ ਸਨਮਾਨਿਤ
. . .  about 8 hours ago
ਕਰਜ਼ੇ ਦੇ ਜਾਲ 'ਚ ਫਸੇ ਮਜ਼ਦੂਰ ਵਲੋਂ ਖ਼ੁਦਕੁਸ਼ੀ
. . .  about 8 hours ago
ਪ੍ਰੇਮ ਵਿਆਹ ਕਰਾਉਣ 'ਤੇ ਪਰਿਵਾਰ ਵਾਲਿਆਂ ਨੇ ਆਪਣੀ ਲੜਕੀ ਅਤੇ ਉਸ ਦੇ ਪਤੀ ਨੂੰ ਮਾਰੀਆਂ ਗੋਲੀਆਂ, ਦੋਹਾਂ ਦੀ ਮੌਤ
. . .  about 8 hours ago
ਪੁਲਿਸ ਨੇ ਕਬਜ਼ੇ 'ਚ ਲਈ ਮੋਹਾਲੀ ਵਿਖੇ ਸੂਬਾ ਪੱਧਰੀ ਧਰਨੇ 'ਚ ਸ਼ਾਮਲ ਹੋਣ ਜਾ ਰਹੇ ਕਿਸਾਨਾਂ ਦੀ ਬੱਸ
. . .  about 9 hours ago
ਹਰਜਿੰਦਰ ਜੰਡਿਆਲੀ ਦੂਜੀ ਵਾਰ ਬਣੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਕਨਵੀਨਰ
. . .  about 9 hours ago
ਇਮਰਾਨ ਨੇ ਮੰਨਿਆ- ਭਾਰਤ ਨਾਲ ਯੁੱਧ 'ਚ ਹਾਰ ਸਕਦਾ ਹੈ ਪਾਕਿਸਤਾਨ
. . .  about 9 hours ago
ਮਹਾਰਾਸ਼ਟਰ 'ਚ ਸੁਰੱਖਿਆ ਬਲਾਂ ਨਾਲ ਮੁਠਭੇੜ ਦੌਰਾਨ ਦੋ ਨਕਸਲੀ ਢੇਰ
. . .  about 10 hours ago
ਕਸ਼ਮੀਰ ਮਸਲੇ 'ਤੇ ਚੰਡੀਗੜ੍ਹ ਮੰਗ ਪੱਤਰ ਦੇਣ ਜਾ ਰਹੇ ਕਿਸਾਨ ਪੁਲਿਸ ਨੇ ਰੋਕੇ
. . .  about 10 hours ago
ਮੁਜ਼ੱਫਰਪੁਰ ਸ਼ੈਲਟਰ ਹੋਮ ਕਾਂਡ ਦੀ ਪੀੜਤਾ ਨਾਲ ਸਮੂਹਿਕ ਜਬਰ ਜਨਾਹ
. . .  about 11 hours ago
ਅੱਜ ਪੰਜਾਬ ਭਰ ਤੋਂ ਸੰਗਰੂਰ ਪੁੱਜ ਕੇ ਬੇਰੁਜ਼ਗਾਰ ਬੀ.ਐਡ. ਅਧਿਆਪਕ ਸਿੱਖਿਆ ਮੰਤਰੀ ਦੀ ਕੋਠੀ ਅੱਗੇ ਕਰਨਗੇ ਰੋਸ ਮੁਜ਼ਾਹਰਾ
. . .  about 11 hours ago
ਅੱਜ ਧਰਮਸ਼ਾਲਾ ਵਿਚ ਹੋਵੇਗਾ ਭਾਰਤ ਤੇ ਦੱਖਣੀ ਅਫ਼ਰੀਕਾ ਵਿਚਾਲੇ ਪਹਿਲਾ ਟੀ20 ਮੈਚ
. . .  about 11 hours ago
ਅੱਜ ਦਾ ਵਿਚਾਰ
. . .  about 12 hours ago
ਸੁਕਮਾ - ਸੁਰੱਖਿਆ ਬਲਾਂ ਨੇ 3 ਨਕਸਲੀ ਕੀਤੇ ਢੇਰ
. . .  1 day ago
ਨਿਰਦੇਸ਼ਕ ਸੰਨੀ ਦਿਉਲ ਆਪਣੇ ਬੇਟੇ ਕਰਨ ਦਿਉਲ ਦੀ ਫ਼ਿਲਮ 'ਪਲ ਪਲ ਦਿਲ ਕੇ ਪਾਸ' ਦੀ ਪ੍ਰਮੋਸ਼ਨ ਲਈ 'ਅਜੀਤ' ਦਫ਼ਤਰ ਹੀਰੋਇਨ ਸਹਿਰ ਨਾਲ ਪੁੱਜੇ
. . .  1 day ago
ਉੜੀਸ਼ਾ 'ਚ ਟਰੱਕ ਦਾ ਕੱਟਿਆ ਸਾਢੇ 6 ਲੱਖ ਦਾ ਚਲਾਨ
. . .  about 1 hour ago
ਕਿਸਾਨ ਸੰਘਰਸ਼ ਕਮੇਟੀ ਨੇ ਨੈਸ਼ਨਲ ਹਾਈਵੇ 'ਤੇ ਫੂਕਿਆ ਕੇਂਦਰ ਸਰਕਾਰ ਦਾ ਪੁਤਲਾ
. . .  40 minutes ago
ਮਾਰਿਆ ਗਿਆ ਓਸਾਮਾ ਬਿਨ ਲਾਦੇਨ ਦਾ ਬੇਟਾ ਹਮਜ਼ਾ ਬਿਨ ਲਾਦੇਨ, ਟਰੰਪ ਨੇ ਕੀਤੀ ਪੁਸ਼ਟੀ
. . .  about 1 hour ago
ਸੜਕ ਹਾਦਸੇ 'ਚ ਐਕਟਿਵਾ ਸਵਾਰ ਮਾਂ ਪੁੱਤ ਦੀ ਮੌਤ, ਇੱਕ ਗੰਭੀਰ ਜ਼ਖਮੀ
. . .  about 1 hour ago
ਦੋ ਘੰਟਿਆਂ ਤੋਂ ਸੰਗਰੂਰ- ਲੁਧਿਆਣਾ ਮਾਰਗ ਜਾਮ
. . .  about 1 hour ago
ਪੁਲਿਸ ਮੁਲਾਜ਼ਮ ਨਾਲ ਕੁੱਟਮਾਰ ਦਾ ਮਾਮਲਾ: ਪੰਜ ਪੁਲਿਸ ਮੁਲਾਜ਼ਮਾਂ ਨੂੰ ਕੀਤਾ ਗਿਆ ਬਰਖ਼ਾਸਤ - ਕੈਪਟਨ
. . .  1 minute ago
ਵਿੱਤ ਮੰਤਰੀ ਨੇ ਅਧੂਰੇ ਹਾਊਸਿੰਗ ਪ੍ਰਾਜੈਕਟਾਂ ਨੂੰ ਪੂਰਾ ਕਰਨ ਲਈ 10 ਹਜ਼ਾਰ ਕਰੋੜ ਰੁਪਏ ਦੇਣ ਦਾ ਕੀਤਾ ਐਲਾਨ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 29 ਅੱਸੂ ਸੰਮਤ 550

ਜੰਮੂ-ਕਸ਼ਮੀਰ

ਲਾਸ਼ ਮਿਲਣ ਦੇ ਮਾਮਲੇ 'ਚ ਚੱਕਾ ਜਾਮ ਕਰਕੇ ਪਿੰਡ ਵਾਸੀਆਂ ਨੇ ਸੀ.ਬੀ.ਆਈ. ਜਾਂਚ ਦੀ ਕੀਤੀ ਮੰਗ

ਊਨਾ, 14 ਅਕਤੂਬਰ (ਹਰਪਾਲ ਸਿੰਘ ਕੋਟਲਾ)-ਰਾਏਪੁਰ ਸਹੋੜਾਂ ਦੇ ਨੌਜਵਾਨ ਦੀ ਸ਼ੁਕਰਵਾਰ ਦੇਰ ਸ਼ਾਮ ਲਾਸ਼ ਮਿਲਣ ਦੇ ਮਾਮਲੇ ਵਿਚ ਪੁਲਿਸ ਦੀ ਕਾਰਵਾਈ ਤੋਂ ਅਸੰਤੁਸ਼ਟ ਪਿੰਡ ਵਾਸੀਆਂ ਨੇ ਐਤਵਾਰ ਨੂੰ ਫਿਰ ਮਹਿਤਪੁਰ ਵਿਚ ਚੰਡੀਗੜ-ਧਰਮਸ਼ਾਲਾ ਮੁੱਖ ਮਾਰਗ ਉੱਤੇ ਚੱਕਾ ਜਾਮ ਕਰ ਦਿੱਤਾ ¢ ਲਾਸ਼ ਨੂੰ ਸੰਸਕਾਰ ਲਈ ਲੈ ਕੇ ਜਾਣ ਤੋਂ ਪਹਿਲਾਂ ਅਣਗਿਣਤ ਪਿੰਡ ਵਾਸੀਆਂ ਬਸਦੇਹੜਾ ਸਕੂਲ ਦੇ ਸਾਹਮਣੇ ਪੁੱਜੇ, ਜਿੱਥੇ ਉਦਯੋਗ ਮੰਤਰੀ ਵਿਕਰਮ ਠਾਕੁਰ ਖੇਡਾਂ ਦੇ ਪ੍ਰੋਗਰਾਮ ਵਿਚ ਮੁੱਖ ਮਹਿਮਾਨ ਦੇ ਤੌਰ 'ਤੇ ਸ਼ਿਰਕਤ ਕਰ ਰਹੇ ਸਨ¢ ਪਿੰਡ ਵਾਸੀਆਂ ਨੇ ਇੱਥੇ ਪੁਲਿਸ ਦੇ ਿਖ਼ਲਾਫ਼ ਜਬਰਦਸਤ ਨਾਅਰੇਬਾਜ਼ੀ ਕੀਤੀ¢ ਉਦਯੋਗ ਮੰਤਰੀ ਨੇ ਉਨ੍ਹਾਂ ਨੂੰ ਠੀਕ ਜਾਂਚ ਹੋਣ ਦਾ ਭਰੋਸਾ ਦਿੱਤਾ ਪਰੰਤੂ ਪਿੰਡ ਵਾਸੀ ਸੰਤੁਸ਼ਟ ਨਹੀਂ ਹੋਏ ¢ ਪੁਲਿਸ ਨੇ ਮੰਤਰੀ ਦੇ ਸਕੂਲ ਦੇ ਅੰਦਰ ਵੜਦੇ ਹੀ ਗੇਟ ਬੰਦ ਕਰ ਲਿਆ¢ ਪਿੰਡ ਵਾਸੀਆਂ ਨੇ ਗੇਟ ਖੋਲ੍ਹ ਕੇ ਫਿਰ ਮੰਤਰੀ ਦੇ ਸਾਹਮਣੇ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ ¢ ਪਿੰਡ ਵਾਸੀਆਂ ਨੇ ਮਾਮਲੇ ਦੀ ਸੀ.ਬੀ.ਆਈ ਤੋਂ ਜਾਂਚ ਕਰਾਉਣ ਦੀ ਮੰਗ ਕਰ ਰਹੇ ਸਨ¢ ਚੰਡੀਗੜ੍ਹ-ਧਰਮਸ਼ਾਲਾ ਮਾਰਗ 'ਤੇ ਲੰਬਾ ਜਾਮ ਲੱਗਣ ਨਾਲ ਯਾਤਰੀਆਂ ਨੂੰ ਕਾਫੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ ¢ ਪਿੰਡ ਵਾਸੀਆਂ ਵਲੋਂ ਧਰਨਾ ਪ੍ਰਦਰਸ਼ਨ ਤੋਂ ਬਾਅਦ ਵੀ ਕੋਈ ਕਾਰਵਾਈ ਨਾ ਹੁੰਦੀ ਦੇਖ ਛੋਟੇ ਸੰਪਰਕ ਮਾਰਗਾਂ ਨੂੰ ਵੀ ਜਾਮ ਕਰ ਦਿੱਤਾ ਗਿਆ¢ ਉੱਧਰ ਪੁਲਿਸ ਵਲੋਂ ਮਾਮਲੇ ਨੂੰ ਸ਼ਾਂਤ ਕਰਨ ਲਈ ਪਿੰਡ ਕੋਟਲਾ ਕਲਾਂ ਜਿੱਥੋਂ ਮਿ੍ਤਕ ਦੀਆਂ ਚੱਪਲਾਂ, ਫੋਨ ਅਤੇ ਮੋਟਰਸਾਈਕਲ ਬਰਾਮਦ ਹੋਇਆ ਸੀ ਸਥਾਨਕ ਨਿਵਾਸੀਆਂ ਨੂੰ ਪੁੱਛਗਿਛ ਲਈ ਥਾਣੇ ਬੁਲਾਇਆ ਗਿਆ¢ ਪੁਲਿਸ ਵਲੋਂ ਕਾਰਵਾਈ ਨੂੰ ਲੈ ਕੇ ਭਰੋਸਾ ਦੇਣ ਤੋਂ ਬਾਅਦ ਸ਼ਾਮ ਪੰਜ ਵਜੇ ਦੇ ਕਰੀਬ ਜਾਮ ਖੋਲ੍ਹ ਦਿੱਤਾ ਗਿਆ | ਜ਼ਿਕਰਯੋਗ ਹੈ ਕਿ ਸੁਮਿਤ ਕੁਮਾਰ ਨਿਵਾਸੀ ਰਾਏਪੁਰ ਸਹੋੜਾ 24 ਸਤੰਬਰ ਨੂੰ ਬੰਗਾਣਾ ਆਪਣੇ ਮਾਮੇ ਦੇ ਘਰ ਗਿਆ ਸੀ ¢ ਬਾਅਦ 'ਚ ਕਰੀਬ 6 ਵਜੇ ਬੰਗਾਣਾ ਤੋਂ ਵਾਪਸ ਆਪਣੇ ਘਰ ਲਈ ਰਵਾਨਾ ਹੋਇਆ ਪਰੰਤੂ ਘਰ ਨਹੀਂ ਅੱਪੜਿਆ ¢ ਸੁਮਿਤ ਦੇ ਛੋਟੇ ਭਰਾ ਨਿਖਿਲ ਨੇ ਕਿਹਾ ਕਿ ਜਦੋਂ ਬੰਗਾਣਾ ਤੋਂ ਵਾਪਸ ਘਰ ਲਈ ਪਰਤਿਆ ਤਾਂ ਕਰੀਬ 7 ਵਜੇ ਉਸਦੀ ਗੱਲ ਸੁਮਿਤ ਨਾਲ ਹੋਈ ਅਤੇ ਉਸਨੇ ਕਿਹਾ ਕਿ ਭਾਰੀ ਮੀਂਹ ਦੇ ਚਲਦੇ ਆਪਣੇ ਦੋਸਤ ਦੇ ਕੋਲ ਊਨਾ ਵਿਚ ਹੀ ਰੁਕ ਜਾਵੇਗਾ ਅਤੇ ਸਵੇਰੇ ਹੀ ਘਰ ਪਹੁੰਚੇਗਾ ¢ ਇਸਦੇ ਬਾਅਦ ਫੋਨ ਸਵਿੱਚ ਆਫ ਹੋ ਗਿਆ ¢ਅਗਲੀ ਸਵੇਰੇ ਜਦੋਂ ਉਹ ਘਰ ਨਹੀਂ ਅੱਪੜਿਆ ਤਾਂ ਘਰਵਾਲਿਆਂ ਨੇ ਉਸਦੀ ਤਲਾਸ਼ ਸ਼ੁਰੂ ਕੀਤੀ ¢ ਫੋਨ ਕੀਤਾ ਤਾਂ ਕਿਸੇ ਔਰਤ ਨੇ ਚੁੱਕਿਆ ਅਤੇ ਬੋਲੀ ਕਿ ਮੈਂ ਕੋਟਲਾ ਕਲਾਂ ਤੋਂ ਬੋਲ ਰਹੀ ਹਾਂ ਅਤੇ ਇਹ ਫੋਨ ਇੱਥੇ ਡਿੱਗਿਆ ਹੋਇਆ ਸੀ ¢ ਉੱਥੇ ਹੀ, ਕੁੱਝ ਦੂਰੀ ਉੱਤੇ ਸੁਮਿਤ ਦੀ ਬਾਈਕ ਅਤੇ ਚੱਪਲਾਂ ਵੀ ਪਈਆਂ ਹੋਈਆਂ ਸਨ | ਆਸਪਾਸ ਕਾਫ਼ੀ ਦੇਰ ਤੱਕ ਉਸਦੀ ਤਲਾਸ਼ ਕੀਤੀ ਗਈ ਲੇਕਿਨ ਉਹ ਨਹੀਂ ਮਿਲਿਆ¢ ਘਰਵਾਲਿਆਂ ਨੇ ਇਸ ਬਾਰੇ ਪੁਲਿਸ ਨੂੰ ਸੂਚਤ ਕੀਤਾ¢ ਇਸ ਬਾਰੇ ਵਿਚ ਬੰਗਾਣਾ ਅਤੇ ਕੋਟਲਾ ਕਲਾਂ ਵਿਚ ਪੁਲਿਸ ਨੇ ਪੁੱਛਗਿਛ ਕੀਤੀ ਪਰੰਤੂ ਸੁਮਿਤ ਦਾ ਕੋਈ ਸੁਰਾਗ ਨਹੀਂ ਮਿਲਿਆ ਅਤੇ ਹੁਣ ਉਸਦੀ ਲਾਸ਼ ਕੋਟਲਾ ਪਿੰਡ ਦੇ ਹੀ ਖੇਤਾਂ ਵਿਚੋਂ ਮਿਲੀ ਹੈ¢ ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਵਿਚ ਜੁਟੀ ਹੋਈ ਹੈ ¢

ਬਜ਼ੁਰਗ ਨੇ ਫਾਹਾ ਲੈ ਕੇ ਕੀਤੀ ਜੀਵਨ ਲੀਲ੍ਹਾ ਸਮਾਪਤ

ਡੇਰਾਬੱਸੀ, 14 ਅਕਤੂਬਰ (ਸ਼ਾਮ ਸਿੰਘ ਸੰਧੂ)-ਡੇਰਾਬੱਸੀ ਨੇੜਲੇ ਪਿੰਡ ਮੁਬਾਰਿਕਪੁਰ ਵਿਖੇ ਇਕ 62 ਸਾਲਾ ਬਜ਼ੁਰਗ ਨੇ ਫਾਹਾ ਲੈ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ | ਮਿ੍ਤਕ ਦੀ ਪਛਾਣ ਸੁਰਿੰਦਰ ਕੁਮਾਰ ਵਾਸੀ ਮੁਬਾਰਿਕਪੁਰ ਵਜੋਂ ਹੋਈ ਹੈ | ਜਾਣਕਾਰੀ ਅਨੁਸਾਰ ਉਹ ...

ਪੂਰੀ ਖ਼ਬਰ »

ਗੁਰਮਤਿ ਸਮਾਗਮ ਤੇ ਖੂਨਦਾਨ ਕੈਂਪ ਲਗਾਇਆ

ਐੱਸ. ਏ. ਐੱਸ. ਨਗਰ, 14 ਅਕਤੂਬਰ (ਨਰਿੰਦਰ ਸਿੰਘ ਝਾਂਮਪੁਰ)- 'ਗੁਰਬਾਣੀ ਇਸੁ ਜਗ ਮਹਿ ਚਾਨਣੁ' ਪ੍ਰਚਾਰ ਤੇ ਪ੍ਰਸਾਰ ਸੰਸਥਾ, ਭਵਨ ਫੇਜ 3ਏ ਮੁਹਾਲੀ ਵਲੋਂ ਸੰਸਥਾ ਦੇੇ ਬਾਨੀ ਭਾਈ ਸਰਦਾਰਾ ਸਿੰਘ ਦੀ ਨਿੱਘੀ ਤੇ ਮਿੱਠੀ ਯਾਦ ਨੂੰ ਸਮਰਪਿਤ ਇਕ ਗੁਰਮਤਿ ਸਮਾਗਮ ਕਰਵਾਇਆ ਗਿਆ | ...

ਪੂਰੀ ਖ਼ਬਰ »

ਡੋਡਾ ਵਿਖੇ ਡੂੰਘੀ ਖੱਡ 'ਚ ਕਾਰ ਡਿੱਗਣ ਕਾਰਨ ਪੁਲਿਸ ਕਾਂਸਟੇਬਲ ਦੀ ਮੌਤ, ਬੇਟਾ ਜਖਮੀ

ਸ੍ਰੀਨਗਰ (ਡੋਡਾ-ਪੁਣਛ), 14 ਅਕਤੂਬਰ (ਮਨਜੀਤ ਸਿੰਘ)-ਜੰਮੂ ਕਸ਼ਮੀਰ ਦੇ ਡੋਡਾ ਜ਼ਿਲ੍ਹੇ ਵਿਖੇ ਕਾਂਗਰਸ ਆਗੂ ਦਾ ਨਿੱਜੀ ਸੁਰੱਖਿਆ ਗਾਰਡ ਉਸ ਵੇਲੇ ਹਲਾਕ ਹੋ ਗਿਆ ਜਦ ਐਤਵਾਰ ਸਵੇਰੇ ਉਸ ਦੀ ਕਾਰ 150 ਫੁੱਟ ਡੂੰਘੀ ਖੱਡ 'ਚ ਡਿੱਗ ਗਈ | ਪੁਲਿਸ ਬੁਲਾਰੇ ਅਨੁਸਾਰ ਕਾਂਸਟੇਬਲ ...

ਪੂਰੀ ਖ਼ਬਰ »

ਸੰਤਸਰ ਸਾਹਿਬ ਟਰੱਸਟ ਨੇ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਨੂੰ ਵਿਆਹ ਦਾ ਸਾਮਾਨ ਦਿੱਤਾ

ਐੱਸ. ਏ. ਐੱਸ. ਨਗਰ, 14 ਅਕਤੂਬਰ (ਨਰਿੰਦਰ ਸਿੰਘ ਝਾਂਮਪੁਰ)-ਸੰਤ ਸਰੂਪ ਸਿੰਘ ਚੰਡੀਗੜ• ਵਾਲਿਆਂ ਵਲੋਂ ਸਰਬੱਤ ਦੇ ਭਲੇ ਲਈ ਕੀਤੇ ਜਾ ਰਹੇ ਕਾਰਜਾਂ ਦੀ ਲੜੀ ਦੇ ਤਹਿਤ ਵੱਖ-ਵੱਖ ਥਾਵਾਂ 'ਤੇ ਕਰਵਾਏ ਗਏ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਨੂੰ ਵਿਆਹ ਦਾ ਸਾਮਾਨ ਅੱਜ ...

ਪੂਰੀ ਖ਼ਬਰ »

ਘਰ ਵਾਲੇ ਵਿਆਹ ਦਾ ਅਨੰਦ ਮਾਣਦੇ ਰਹੇ

ਡੇਰਾਬੱਸੀ, 14 ਅਕਤੂਬਰ (ਸ਼ਾਮ ਸਿੰਘ ਸੰਧੂ)- ਬੀਤੀ ਰਾਤ ਡੇਰਾਬੱਸੀ-ਗੁਲਾਬਗੜ੍ਹ ਰੋਡ 'ਤੇ ਸਥਿਤ ਗਿੱਲ ਕਾਲੋਨੀ ਵਿਖੇ ਇਕ ਬੰਦ ਮਕਾਨ ਅੰਦਰੋਂ 25 ਹਜ਼ਾਰ ਰੁਪਏ ਦੀ ਨਕਦੀ ਸਮੇਤ ਲੱਖਾਂ ਰੁਪਏ ਦੇ ਗਹਿਣੇ ਉਸ ਸਮੇਂ ਚੋਰੀ ਹੋ ਗਏ, ਜਦੋਂ ਪਰਿਵਾਰ ਮਕਾਨ ਸਮੇਤ ਮੇਨ ਗੇਟ ਨੂੰ ...

ਪੂਰੀ ਖ਼ਬਰ »

ਆੜ੍ਹਤੀਆਂ ਵਲੋਂ ਲਿਫਟਿੰਗ ਦੀ ਅਦਾਇਗੀ ਕਰਾਉਣ ਦੀ ਗੁਹਾਰ

ਖਰੜ, 14 ਅਕਤੂਬਰ (ਜੰਡਪੁਰੀ)-ਅੱਜ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਜਗਮੋਹਨ ਸਿੰਘ ਕੰਗ ਵਲੋਂ ਖਰੜ ਦੀ ਅਨਾਜ ਮੰਡੀ ਵਿਚ ਝੋਨੇ ਦੀ ਹੋ ਰਹੀ ਖਰੀਦੋ-ਫਰੋਖਤ ਸਬੰਧੀ ਦੌਰਾ ਕੀਤਾ ਗਿਆ | ਇਸ ਦੌਰਾਨ ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਅਮਿ੍ਤਪਾਲ ਸਿੰਘ ਅਤੇ ਰਾਜੇਸ਼ ...

ਪੂਰੀ ਖ਼ਬਰ »

ਤਸਵੀਰਾਂ ਦੀ ਜ਼ੁਬਾਨੀ ....

...

ਪੂਰੀ ਖ਼ਬਰ »

ਝਾੜ ਘਟਣ ਕਾਰਨ ਮੰਡੀਆਂ ਵਿਚ ਝੋਨੇ ਦੀ ਆਮਦ ਘਟੀ

ਲਾਲੜੂ, 14 ਅਕਤੂਬਰ (ਰਾਜਬੀਰ ਸਿੰਘ)-ਦਾਣਾ ਮੰਡੀ ਲਾਲੜੂ ਅਤੇ ਇਸ ਦੀਆਂ ਸਹਾਇਕ ਮੰਡੀਆਂ ਜੜੌਤ ਅਤੇ ਤਸਿੰਬਲੀ ਵਿਚ ਇਸ ਸਾਲ ਪਿਛਲੇ ਸਾਲ ਦੇ ਮੁਕਾਬਲੇ ਝੋਨੇ ਦੀ ਆਮਦ ਮੱਠੀ ਹੈ, ਜਿਸ ਦਾ ਕਾਰਨ ਬੇਮੌਸਮੀ ਬਰਸਾਤ ਤੇ ਇਸ ਨਾਲ ਘਟੇ ਝਾੜ ਨੂੰ ਮੰਨਿਆ ਜਾ ਰਿਹਾ ਹੈ | ਲੰਘੇ ...

ਪੂਰੀ ਖ਼ਬਰ »

ਆਵਾਰਾ ਕੁੱਤਿਆਂ ਦੀ ਨਸਬੰਦੀ ਦੇ ਮਾਮਲੇ 'ਚ ਨਿਗਮ ਨੇ ਕੀਤਾ ਘੁਟਾਲਾ : ਕੰਵਲ ਨਯਨ ਸੋਢੀ

ਐੱਸ. ਏ. ਐੱਸ. ਨਗਰ, 14 ਅਕਤੂਬਰ (ਤਰਵਿੰਦਰ ਸਿੰਘ ਬੈਨੀਪਾਲ)- ਨਗਰ ਨਿਗਮ ਵਲੋਂ ਅਵਾਰਾ ਕੁੱਤਿਆਂ ਦੀ ਕੀਤੀ ਜਾਂਦੀ ਨਸਬੰਦੀ ਦੇ ਕੰਮ ਵਿਚ ਅਧਿਕਾਰੀਆਂ ਵਲੋਂ ਜਾਅਲੀ ਬਿਲ ਪੇਸ਼ ਕਰਕੇ ਅਦਾਇਗੀਆਂ ਲੈਣ ਦਾ ਦੋਸ਼ ਲਗਾਉਂਦਿਆਂ ਨਿਗਮ ਦੇ ਕੌਾਸਲਰ ਸੁਰਜੀਤ ਕੌਰ ਸੋਢੀ ਦੇ ...

ਪੂਰੀ ਖ਼ਬਰ »

ਕੋਟਲੀ ਸ਼ਾਹ ਦੋਲਾ ਵਿਖੇ ਗੁਰਮਤਿ ਸਮਾਗਮ ਕਰਵਾਇਆ

ਜੰਮੂ, 14 ਅਕਤੂਬਰ (ਮਹਿੰਦਰਪਾਲ ਸਿੰਘ)-ਅੱਜ ਆਰ.ਐਸ.ਪੁਰਾ ਦੇ ਇਲਾਕੇ ਕੋਟਲੀ ਸ਼ਾਹ ਦੋਲਾ ਵਿਖੇ ਸਥਾਨਕ ਗੁਰਦੁਆਰਾ ਸਾਹਿਬ ਕਮੇਟੀ ਅਤੇ ਸੰਗਤ ਵਲੋਂ ਸਾਲਾਨਾ ਗੁਰਮਤਿ ਸਮਾਗਮ ਗੁਰਦੁਆਰਾ ਸਾਹਿਬ ਕੋਟਲੀ ਸ਼ਾਹ ਦੋਲਾ ਵਿਖੇ ਕਰਵਾਇਆ ਗਿਆ | ਗੁਰਮਤਿ ਸਮਾਗਮ ਵਿਚ ਜੰਮੂ ...

ਪੂਰੀ ਖ਼ਬਰ »

ਸਿੰਬਲ ਕੈਂਪ ਵਿਖੇ ਵਿਧਾਇਕ ਗਗਨ ਭਗਤ ਨੇ ਵਿਕਾਸ ਕੰਮ ਕਰਵਾਏ ਸ਼ੁਰੂ

ਜੰਮੂ, 14 ਅਕਤੂਬਰ (ਮਹਿੰਦਰਪਾਲ ਸਿੰਘ)-ਅੱਜ ਤਹਿਸੀਲ ਆਰ.ਐਸ.ਪੁਰਾ ਦੇ ਇਲਾਕੇ ਸਿੰਬਲ ਕੈਂਪ ਵਿਖੇ ਆਰ.ਐਸ.ਪੁਰਾ ਦੇ ਵਿਧਾਇਕ ਡਾਕਟਰ ਗਗਨ ਭਗਤ ਨੇ ਵਿਕਾਸ ਕੰਮਾਂ 'ਚ ਤੇਜ਼ੀ ਲਿਆਉਂਦੇ ਹੋਏ ਲਿੰਕ ਰੋਡ ਤੋਂ ਸਿੰਬਲ ਕੈਂਪ ਤੱਕ ਸੜਕ 'ਤੇ ਲੁੱਕ ਪਾਉਣ ਦਾ ਕੰਮ ਸ਼ੁਰੂ ਕਰਵਾਇਆ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX