ਤਾਜਾ ਖ਼ਬਰਾਂ


ਵਿਸ਼ਵ ਕੱਪ 2019 : ਪਾਕਿਸਤਾਨ ਨੇ ਨਿਊਜ਼ੀਲੈਂਡ ਨੂੰ 6 ਵਿਕਟਾਂ ਨਾਲ ਹਰਾਇਆ
. . .  1 day ago
ਵਿਸ਼ਵ ਕੱਪ 2019 : ਪਾਕਿਸਤਾਨ 35 ਓਵਰਾਂ ਦੇ ਬਾਅਦ 162/3
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਨੇ ਪਾਕਿਸਤਾਨ ਨੂੰ ਜਿੱਤਣ ਲਈ ਦਿੱਤਾ 238 ਦੌੜਾਂ ਦਾ ਟੀਚਾ
. . .  1 day ago
ਪਤਨੀ ਤੋਂ ਤੰਗ ਆ ਕੇ ਪੰਜਾਬੀ ਨੌਜਵਾਨ ਨੇ ਦੁਬਈ 'ਚ ਕੀਤੀ ਖ਼ੁਦਕੁਸ਼ੀ
. . .  1 day ago
ਮਹਿਲ ਕਲਾਂ, 26ਜੂਨ (ਅਵਤਾਰ ਸਿੰਘ ਅਣਖੀ) - ਪਤਨੀ ਦੇ ਸਤਾਏ ਇਕ ਪੰਜਾਬੀ ਨੌਜਵਾਨ ਵਲੋਂ ਦੁਬਈ 'ਚ ਖ਼ੁਦਕੁਸ਼ੀ ਕਰਨ ਦਾ ਪਤਾ ਲੱਗਿਆ ਹੈ। ਜਾਣਕਾਰੀ ਅਨੁਸਾਰ ਜ਼ਿਲ੍ਹਾ ਬਰਨਾਲਾ ਦੇ ਪਿੰਡ ਛੀਨੀਵਾਲ ਕਲਾਂ ਨਾਲ ਸਬੰਧਿਤ ਨੌਜਵਾਨ ਸਤਨਾਮ ਸਿੰਘ...
ਵਿਸ਼ਵ ਕੱਪ 2019 : ਨਿਊਜ਼ੀਲੈਂਡ 45 ਓਵਰਾਂ ਮਗਰੋਂ 184/5
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਦੇ ਡੀ ਗ੍ਰੈਂਡਹੋਮ ਦੀਆਂ ਵੀ 50 ਦੌੜਾਂ ਪੂਰੀਆਂ
. . .  1 day ago
21 ਸਿੱਖ ਬਟਾਲੀਅਨ ਦੇ ਜਵਾਨ ਹੌਲਦਾਰ ਸਰਬਜੀਤ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ
. . .  1 day ago
ਕਲਾਨੌਰ, 26 ਜੂਨ (ਪੁਰੇਵਾਲ)-ਕੋਟਾ ਤੋਂ ਰੇਲ ਗੱਡੀ ਰਾਹੀਂ ਛੁੱਟੀ ਲੈ ਕੇ ਵਾਪਸ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਰਹੀਮਾਂਬਾਦ ਵਿਖੇ ਪਰਤ ਰਹੇ 21 ਸਿੱਖ ਬਟਾਲੀਅਨ ਦੇ ਜਵਾਨ ਹੌਲਦਾਰ ਸਰਬਜੀਤ ਸਿੰਘ ਜਿਸ...
ਵਿਸ਼ਵ ਕੱਪ 2019 : ਨਿਊਜ਼ੀਲੈਂਡ 40 ਓਵਰਾਂ ਮਗਰੋਂ 152/5
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਦੇ ਨੀਸ਼ਮ ਦੀਆਂ 50 ਦੌੜਾਂ ਪੂਰੀਆਂ
. . .  1 day ago
ਮਹਿੰਦਰਪਾਲ ਬਿੱਟੂ ਦੀਆਂ ਚੁਗੀਆਂ ਅਸਥੀਆਂ, ਨਾਮ ਚਰਚਾ 28 ਨੂੰ
. . .  1 day ago
ਕੋਟਕਪੂਰਾ, 26 ਜੂਨ (ਮੋਹਰ ਸਿੰਘ ਗਿੱਲ) - ਨਾਭੇ ਦੀ ਜੇਲ੍ਹ 'ਚ ਦੋ ਵਿਅਕਤੀਆਂ ਹੱਥੋਂ ਕਤਲ ਹੋਏ ਡੇਰਾ ਸੱਚਾ ਸੌਦਾ ਸਿਰਸਾ ਦੇ 45 ਮੈਂਬਰੀ ਕਮੇਟੀ ਮੈਂਬਰ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲੇ ਦੇ ਨਾਮਜ਼ਦ ਕੀਤੇ ਗਏ ਮੁੱਖ ਮੁਲਜ਼ਮ ਮਹਿੰਦਰਪਾਲ ਬਿੱਟੂ ਜਿਸ ਦਾ...
ਵਿਸ਼ਵ ਕੱਪ ਤੋਂ ਬਾਅਦ ਭਾਰਤ ਖਿਲਾਫ ਟੈਸਟ ਤੇ ਇੱਕਦਿਨਾਂ ਮੈਚ ਖੇਡਣਾ ਚਾਹੁੰਦਾ ਹੈ ਕ੍ਰਿਸ ਗੇਲ
. . .  1 day ago
ਲੰਦਨ, 26 ਜੂਨ - ਵੈਸਟ ਇੰਡੀਜ਼ ਦੇ ਸਲਾਮੀ ਬੱਲੇਬਾਜ਼ ਕ੍ਰਿਸ ਗੇਲ ਨੇ ਵਿਸ਼ਵ ਕੱਪ ਤੋਂ ਬਾਅਦ ਆਪਣੀ ਯੋਜਨਾ ਬਾਰੇ ਕਿਹਾ ਕਿ ਵਿਸ਼ਵ ਕੱਪ ਤੋਂ ਬਾਅਦ ਉਹ ਭਾਰਤ ਖਿਲਾਫ ਇੱਕ ਟੈਸਟ...
ਦੋ ਮਹਿਲਾਵਾਂ ਤੋਂ 10 ਕਰੋੜ ਦੇ ਪਾਲਿਸ਼ ਰਹਿਤ ਹੀਰੇ ਬਰਾਮਦ
. . .  1 day ago
ਗੁਹਾਟੀ, 26 ਜੂਨ - ਅਸਾਮ ਰਾਈਫ਼ਲਜ਼ ਨੇ ਹੈਲਾਕੰਡੀ ਵਿਖੇ ਦੋ ਮਹਿਲਾਵਾਂ ਤੋਂ 10 ਕਰੋੜ ਰੁਪਏ ਕੀਮਤ ਵਾਲੇ 1667 ਗ੍ਰਾਮ ਪਾਲਿਸ਼ ਰਹਿਤ ਹੀਰੇ ਬਰਾਮਦ ਕੀਤੇ...
ਅਮਿਤ ਸ਼ਾਹ ਵੱਲੋਂ ਜੰਮੂ ਕਸ਼ਮੀਰ ਦੇ ਵਿਕਾਸ ਕਾਰਜਾਂ ਨੂੰ ਲੈ ਕੇ ਸਮੀਖਿਆ ਮੀਟਿੰਗ
. . .  1 day ago
ਸ੍ਰੀਨਗਰ, 26 ਜੂਨ - ਜੰਮੂ ਕਸ਼ਮੀਰ ਦੇ ਦੌਰੇ 'ਤੇ ਪਹੁੰਚੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਰਾਜਪਾਲ ਸਤਿਆਪਾਲ ਮਲਿਕ ਨੇ ਸੂਬੇ ਦੇ ਅਨੇਕਾਂ ਵਿਕਾਸ ਕਾਰਜਾਂ ਨੂੰ ਲੈ ਕੇ ਅਧਿਕਾਰੀਆਂ...
ਵਿਸ਼ਵ ਕੱਪ 2019 : ਨਿਊਜ਼ੀਲੈਂਡ 31 ਓਵਰਾਂ ਮਗਰੋਂ 97/5
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਦੀ ਅੱਧੀ ਟੀਮ ਆਊਟ, ਸਕੋਰ 83/5
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਵਲੋਂ ਪਾਰੀ ਨੂੰ ਸੰਭਾਲਣ ਦੀ ਕੋਸ਼ਿਸ਼, 24 ਓਵਰਾਂ ਮਗਰੋਂ 77/4
. . .  1 day ago
ਅਧਿਕਾਰੀ ਦੀ ਬੈਟ ਨਾਲ ਕੁੱਟਮਾਰ ਕਰਨ 'ਤੇ ਸੀਨੀਅਰ ਭਾਜਪਾ ਆਗੂ ਦਾ ਵਿਧਾਇਕ ਬੇਟਾ ਗ੍ਰਿਫ਼ਤਾਰ
. . .  1 day ago
2016 ਤੋਂ ਭਾਰਤੀ ਹਵਾਈ ਫੌਜ ਨੂੰ ਪਿਆ ਭਾਰੀ ਘਾਟਾ, ਸਰਕਾਰ ਨੇ ਲੋਕ ਸਭਾ 'ਚ ਗਿਣਾਇਆ
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਨੂੰ ਪਾਕਿਸਤਾਨ ਨੇ ਪਾਇਆ ਮੁਸ਼ਕਿਲ 'ਚ, 46 ਦੌੜਾਂ 'ਤੇ 4 ਖਿਡਾਰੀ ਆਊਟ
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ 11 ਓਵਰਾਂ ਮਗਰੋਂ 44/3
. . .  1 day ago
ਟਰੱਕ ਅੰਦਰ ਬਣਿਆ ਸੀ ਸਪੈਸ਼ਲ ਕੈਬਿਨ, ਜਿਸ ਵਿਚ ਰੱਖੇ ਸਨ ਨਸ਼ੀਲੇ ਪਦਾਰਥ, ਦੋਸ਼ੀ ਕਾਬੂ
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ 9 ਓਵਰਾਂ ਮਗਰੋਂ 38/3
. . .  1 day ago
ਝਾਰਖੰਡ 'ਚ ਨੌਜਵਾਨ ਦੀ ਕੁੱਟ ਕੁੱਟ ਕੇ ਹੱਤਿਆ ਮਾਮਲੇ 'ਚ ਦੋਸ਼ੀਆਂ ਨੂੰ ਮਿਲੇ ਸਖ਼ਤ ਸਜ਼ਾ - ਮੋਦੀ
. . .  1 day ago
ਪ੍ਰੇਮ ਸਬੰਧਾਂ ਦੇ ਕਾਰਨ ਪਿਤਾ ਨੇ ਅਣਖ ਖ਼ਾਤਰ ਲੜਕੀ ਤੇ ਉਸ ਦੇ ਪ੍ਰੇਮੀ ਦਾ ਦਿਨ ਦਿਹਾੜੇ ਕੀਤਾ ਕਤਲ
. . .  1 day ago
ਪਾਕਿਸਤਾਨ-ਨਿਊਜ਼ੀਲੈਂਡ ਮੈਚ : ਨਿਊਜ਼ੀਲੈਂਡ ਦਾ ਪਹਿਲਾ ਖਿਡਾਰੀ ਆਊਟ, ਮਾਰਟਿਨ ਗੁਪਟਿਲ ਨੇ ਬਣਾਈਆਂ 5 ਦੌੜਾਂ
. . .  1 day ago
ਸ੍ਰੀਨਗਰ ਪਹੁੰਚੇ ਗ੍ਰਹਿ ਮੰਤਰੀ ਅਮਿਤ ਸ਼ਾਹ
. . .  1 day ago
ਪਾਕਿਸਤਾਨ-ਨਿਊਜ਼ੀਲੈਂਡ ਮੈਚ : ਨਿਊਜ਼ੀਲੈਂਡ ਨੇ ਟਾਸ ਜਿੱਤ ਕੇ ਲਿਆ ਬੱਲੇਬਾਜ਼ੀ ਦਾ ਫ਼ੈਸਲਾ
. . .  1 day ago
ਮਹਿੰਦਰਪਾਲ ਬਿੱਟੂ ਹੱਤਿਆ ਮਾਮਲਾ : ਨਿਸ਼ਾਨਦੇਹੀ ਲਈ ਨਵੀਂ ਜ਼ਿਲ੍ਹਾ ਜੇਲ੍ਹ 'ਚ ਲਿਆਂਦੇ ਗਏ ਦੋਵੇਂ ਦੋਸ਼ੀ
. . .  1 day ago
ਪਾਕਿਸਤਾਨ-ਨਿਊਜ਼ੀਲੈਂਡ ਮੈਚ : ਮੈਦਾਨ ਗਿੱਲਾ ਹੋਣ ਕਾਰਨ ਟਾਸ 'ਚ ਦੇਰੀ
. . .  1 day ago
ਜੰਮੂ-ਕਸ਼ਮੀਰ ਦੇ ਦੌਰੇ 'ਤੇ ਰਵਾਨਾ ਹੋਏ ਗ੍ਰਹਿ ਮੰਤਰੀ ਅਮਿਤ ਸ਼ਾਹ
. . .  1 day ago
ਨੌਜਵਾਨ ਦੀ ਧੌਣ ਵੱਢ ਕੇ ਭੱਜੇ ਹਮਲਾਵਰਾਂ ਨੇ ਕਾਰ ਹੇਠਾਂ ਕੁਚਲ ਕੇ ਲਈ ਲੜਕੀ ਦੀ ਜਾਨ
. . .  1 day ago
ਨਹਿਰ 'ਚੋਂ ਮਿਲੀ ਨੌਜਵਾਨ ਦੀ ਲਾਸ਼, ਕਈ ਦਿਨਾਂ ਤੋਂ ਸੀ ਲਾਪਤਾ
. . .  1 day ago
ਨਿਰਮਲਾ ਸੀਤਾਰਮਨ ਨੇ ਉਪ ਰਾਸ਼ਟਰਪਤੀ ਨਾਇਡੂ ਨਾਲ ਕੀਤੀ ਮੁਲਾਕਾਤ
. . .  1 day ago
ਜ਼ਮੀਨੀ ਵਿਵਾਦ ਨੂੰ ਲੈ ਕੇ ਭਕਨਾ ਭਕਨਾ ਖ਼ੁਰਦ 'ਚ ਚੱਲੀ ਗੋਲੀ, ਚਾਰ ਜ਼ਖ਼ਮੀ
. . .  1 day ago
550 ਸਾਲਾ ਪ੍ਰਕਾਸ਼ ਪੁਰਬ ਮੌਕੇ ਕੱਢੇ ਜਾਣ ਵਾਲੇ ਨਗਰ ਕੀਰਤਨ 'ਚ ਸ਼ਮੂਲੀਅਤ ਲਈ ਸਰਨਾ ਨੇ ਲੌਂਗੋਵਾਲ ਨੂੰ ਦਿੱਤਾ ਸੱਦਾ ਪੱਤਰ
. . .  1 day ago
ਕ੍ਰਿਕਟ ਵਿਸ਼ਵ ਕੱਪ 'ਚ ਅੱਜ ਨਿਊਜ਼ੀਲੈਂਡ ਵਿਰੁੱਧ 'ਕਰੋ ਜਾਂ ਮਰੋ' ਦਾ ਮੁਕਾਬਲਾ ਖੇਡੇਗਾ ਪਾਕਿਸਤਾਨ
. . .  1 day ago
ਖੋਖਲੇ ਸਾਬਤ ਹੋਏ ਕੈਪਟਨ ਵਲੋਂ ਚਾਰ ਹਫ਼ਤਿਆਂ 'ਚ ਨਸ਼ਾ ਖ਼ਤਮ ਕਰਨ ਦੇ ਕੀਤੇ ਵਾਅਦੇ- ਸੁਖਬੀਰ ਬਾਦਲ
. . .  1 day ago
ਪੁਲਵਾਮਾ 'ਚ ਮੁਠਭੇੜ ਦੌਰਾਨ ਇੱਕ ਅੱਤਵਾਦੀ ਢੇਰ
. . .  1 day ago
ਕਾਰ ਨੇ ਕੁਚਲੇ ਫੁੱਟਪਾਥ 'ਤੇ ਸੁੱਤੇ ਬੱਚੇ, ਲੋਕਾਂ ਨੇ ਕੁੱਟ-ਕੁੱਟ ਕੇ ਮੌਤ ਦੇ ਘਾਟ ਉਤਾਰਿਆ ਚਾਲਕ
. . .  1 day ago
ਟਰੇਨ 'ਚੋਂ ਤੇਲ ਚੋਰੀ ਕਰਦੇ ਸਮੇਂ ਹਾਈਵੋਲਟੇਜ ਤਾਰਾਂ ਦੇ ਸੰਪਰਕ 'ਚ ਆਇਆ ਨੌਜਵਾਨ
. . .  1 day ago
ਉੱਤਰ ਪ੍ਰਦੇਸ਼ 'ਚ ਵਾਪਰੇ ਸੜਕ ਹਾਦਸੇ 'ਚ ਉਤਰਾਖੰਡ ਦੇ ਸਿੱਖਿਆ ਮੰਤਰੀ ਦੇ ਪੁੱਤਰ ਦੀ ਮੌਤ
. . .  1 day ago
ਡੇਰਾ ਪ੍ਰੇਮੀ ਮਹਿੰਦਰਪਾਲ ਬਿੱਟੂ ਦੇ ਕਤਲ ਦੀ ਜਾਂਚ ਹਾਈਕੋਰਟ ਦੇ ਮੌਜੂਦਾ ਜੱਜ ਤੋਂ ਕਰਾਈ ਜਾਵੇ- ਚੀਮਾ
. . .  1 day ago
ਅਜਨਾਲਾ 'ਚ ਪਹੁੰਚਣ 'ਤੇ ਹਾਕੀ ਖਿਡਾਰਨ ਗੁਰਜੀਤ ਕੌਰ ਦਾ ਹੋਇਆ ਭਰਵਾਂ ਸਵਾਗਤ
. . .  1 day ago
ਅਮਰੀਕੀ ਵਿਦੇਸ਼ ਮੰਤਰੀ ਪੋਂਪੀਓ ਨੇ ਕੀਤੀ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ
. . .  1 day ago
ਹਾਕੀ ਖਿਡਾਰਨ ਗੁਰਜੀਤ ਕੌਰ ਦਾ ਰਾਜਾਸਾਂਸੀ ਪਹੁੰਚਣ 'ਤੇ ਹੋਇਆ ਸ਼ਾਨਦਾਰ ਸਵਾਗਤ
. . .  1 day ago
ਚਮਕੀ ਬੁਖ਼ਾਰ ਕਾਰਨ ਮੁਜ਼ੱਫਰਪੁਰ 'ਚ ਇੱਕ ਹੋਰ ਬੱਚੇ ਨੇ ਤੋੜਿਆ ਦਮ, ਮੌਤਾਂ ਦੀ ਗਿਣਤੀ ਹੋਈ 132
. . .  1 day ago
ਬਿਜਲੀ ਦੇ ਖੰਭੇ ਨਾਲ ਟਕਰਾਈ ਯਾਤਰੀਆਂ ਨਾਲ ਭਰੀ ਬੱਸ, ਤਿੰਨ ਦੀ ਮੌਤ ਅਤੇ ਕਈ ਜ਼ਖ਼ਮੀ
. . .  1 day ago
ਅੱਜ ਜੰਮੂ-ਕਸ਼ਮੀਰ ਦੇ ਦੌਰੇ 'ਤੇ ਜਾਣਗੇ ਗ੍ਰਹਿ ਮੰਤਰੀ ਅਮਿਤ ਸ਼ਾਹ
. . .  1 day ago
ਪੁਲਿਸ ਨੇ ਵੜੇਵਿਆਂ ਨਾਲ ਭਰੇ ਟਰੱਕ 'ਚੋਂ ਬਰਾਮਦ ਕੀਤਾ ਪੋਸਤ
. . .  1 day ago
ਪੁਲਵਾਮਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਜਾਰੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 29 ਅੱਸੂ ਸੰਮਤ 550

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਹਾਈਕੋਰਟ ਨੇ ਪੰਜਾਬ, ਹਰਿਆਣਾ, ਚੰਡੀਗੜ੍ਹ ਦੀਆਂ ਜੇਲ੍ਹਾਂ ਤੋਂ ਫ਼ਰਾਰ ਹੋਏ ਸਜ਼ਾ-ਏ-ਯਾਫ਼ਤਾ ਮੁਲਜ਼ਮਾਂ ਦਾ ਮੰਗਿਆ ਡਾਟਾ

ਚੰਡੀਗੜ੍ਹ, 14 ਅਕਤੂਬਰ (ਰਣਜੀਤ ਸਿੰਘ)- ਚੰਡੀਗੜ੍ਹ ਦੀ ਮਾਡਲ ਬੁੜੈਲ ਜੇਲ੍ਹ ਤੋਂ ਹੁਣ ਤੱਕ ਨਸ਼ਾ ਤਸਕਰ, ਹਤਿਆਰੇ, ਦੁਸ਼ਕਰਮੀ ਚੰਡੀਗੜ੍ਹ ਪ੍ਰਸ਼ਾਸਨ ਨੂੰ ਚਕਮਾ ਦੇ ਕੇ ਜੇਲ੍ਹ ਤੋਂ ਪੈਰੋਲ 'ਤੇ ਛੁੱਟੀ ਲੈ ਕੇ ਚਲੇ ਤਾਂ ਗਏ ਪਰ ਅੱਜ ਤਕ ਵੀ ਇਹ ਸੰਗੀਨ ਅਪਰਾਧਾਂ ਵਿਚ ਗੁੜਿੱਤ 16 ਮੁਲਜ਼ਮ ਵਾਪਿਸ ਨਹੀਂ ਆਏ ਹਨ, ਜਿਨ੍ਹਾਂ ਦਾ ਸੰਖੇਪ ਵਿਚ ਹੁਣ ਇਕ ਪਟੀਸ਼ਨ ਦੇ ਆਧਾਰ 'ਤੇ ਹਾਈਕੋਰਟ ਨੇ ਪੰਜਾਬ, ਹਰਿਆਣਾ, ਚੰਡੀਗੜ੍ਹ ਦੀ ਜੇਲ੍ਹਾਂ ਤੋਂ ਫ਼ਰਾਰ ਹੋਏ ਸਜ਼ਾ-ਏ-ਯਾਫ਼ਤਾ ਮੁਲਜ਼ਮਾਂ ਦਾ ਡਾਟਾ ਮੰਗਿਆ ਹੈ, ਜਿਸ ਨੂੰ ਲੈ ਕੇ ਯੂ.ਟੀ. ਪੁਲਿਸ ਵਿਭਾਗ ਵੀ ਵੱਖ-ਵੱਖ ਥਾਣਿਆਂ ਵਿਚ ਦਰਜ ਇਨ੍ਹਾਂ 16 ਮੁਲਜ਼ਮਾਂ ਦੀ ਕੇਸ ਹਿਸਟਰੀ ਨੂੰ ਇਕੱਠਾ ਕਰਨ ਲਈ ਇਨ੍ਹਾਂ ਦਿਨਾਂ ਵਿਚ ਜੁਟਿਆ ਹੋਇਆ ਹੈ | ਜਾਣਕਾਰੀ ਅਨੁਸਾਰ ਚੰਡੀਗੜ੍ਹ ਦੇ ਰਹਿਣ ਵਾਲੇ ਹੱਤਿਆ, ਦੁਸ਼ਕਰਮ ਹੱਤਿਆ, ਹੱਤਿਆ ਤੇ ਹੱਤਿਆ ਦੀ ਕੋਸ਼ਿਸ਼ ਵਰਗੇ ਸੰਗੀਨ ਅਪਰਾਧਾਂ ਵਿਚ ਸ਼ਾਮਿਲ 8 ਮੁਲਜ਼ਮ ਬੁੜੈਲ ਜੇਲ੍ਹ ਤੋਂ ਛੁੱਟੀ ਲੈ ਕੇ ਗਏ ਅੱਜ ਤੱਕ ਵਾਪਿਸ ਨਹੀਂ ਆਏ ਹਨ | ਜਦਕਿ ਹਿਮਾਚਲ ਪ੍ਰਦੇਸ਼ ਦੇ ਰਹਿਣ ਵਾਲੇ 2 ਮੁਲਜ਼ਮ, ਉੱਤਰ ਪ੍ਰਦੇਸ਼ ਦਾ ਵਸਨੀਕ 1 ਤੇ ਪੰਜਾਬ ਦੇ ਰਹਿਣ ਵਾਲੇ 4 ਮੁਲਜ਼ਮਾਂ ਸਮੇਤ ਹਰਿਆਣਾ ਦਾ 1 ਅਪਰਾਧੀ ਚੰਡੀਗੜ੍ਹ ਦੀ ਜੇਲ੍ਹ ਤੋਂ ਫ਼ਰਾਰ ਹੋ ਚੁੱਕਾ ਹੈ ਜਿਨ੍ਹਾਂ ਨੂੰ ਦੁਬਾਰਾ ਫ਼ੜਨ 'ਚ ਯੂ.ਟੀ. ਪੁਲਿਸ ਵਿਭਾਗ ਪੂਰੀ ਤਰ੍ਹਾਂ ਅਸਫ਼ਲ ਸਾਬਿਤ ਹੋਇਆ ਹੈ, ਜੋ ਕਿ ਯੂ.ਟੀ. ਪੁਲਿਸ ਵਿਭਾਗ ਲਈ ਵੱਡੀ ਚੁਣੌਤੀ ਹੈ | ਜੇਲ੍ਹ ਪ੍ਰਸ਼ਾਸਨ ਦੁਆਰਾ ਸੌਾਪੀ ਜਾਣ ਵਾਲੀ ਫ਼ਰਾਰ ਕੈਦੀਆਂ ਦੀ ਸੂਚੀ ਮੁਤਾਬਕ 16 ਵੱਖ-ਵੱਖ ਮਾਮਲਿਆਂ 'ਚ ਅਪਰਾਧੀ ਫ਼ਰਾਰ ਹਨ ਅਤੇ ਇਨ੍ਹਾਂ ਸਾਰੇ ਅਪਰਾਧੀਆਂ ਨੂੰ ਹਾਲੇ ਤੱਕ ਵੀ ਪੁਲਿਸ ਨੇ ਦੁਬਾਰਾ ਗਿ੍ਫਤਾਰ ਨਹੀਂ ਕੀਤਾ ਹੈ ਤੇ ਨਾ ਹੀ ਪੁਲਿਸ ਵਿਭਾਗ ਕੋਲ ਇਹ ਜਾਣਕਾਰੀ ਹੈ ਕਿ ਇਨ੍ਹਾਂ ਮੁਲਜ਼ਮਾਂ ਵਿਚੋਂ ਕਿੰਨੇ ਜਿਉਂਦੇ ਤੇ ਕਿੰਨੇ ਮਰ ਚੁੱਕੇ ਹਨ |
ਇਨ੍ਹਾਂ 16 ਅਪਰਾਧੀਆਂ ਵਿਚੋਂ 2 ਅਪਰਾਧੀਆਂ ਦੀ ਜ਼ਮਾਨਤ ਰਾਸ਼ੀ ਹੋਈ ਜਮ੍ਹਾਂ
ਇਨ੍ਹਾਂ ਅਪਰਾਧੀਆਂ ਨੇ ਬੁੜੈਲ ਜੇਲ੍ਹ ਤੋਂ ਪੈਰੋਲ 'ਤੇ ਜਾਣ ਲਈ ਆਪਣੇ ਆਪਣੇ ਇਲਾਕਾ ਮੈਜਿਸਟ੍ਰੇਟ ਅੱਗੇ ਅਦਾਲਤੀ ਨਿਰਦੇਸ਼ਾਂ ਅਨੁਸਾਰ ਪੈਰੋਲ ਜ਼ਮਾਨਤੀ ਮੁਚਲਕੇ ਭਰੇ ਸਨ ਅਤੇ ਦੋ ਅਪਰਾਧੀਆਂ ਦੀ ਹੀ ਸ਼ਿਓਰਿਟੀ ਰਾਸ਼ੀ ਦੀ ਰਿਕਵਰੀ ਹੁਣ ਤੱਕ ਹੋ ਸਕੀ ਹੈ | ਇਨ੍ਹਾਂ ਵਿਚ ਹੱਤਿਆ ਦੋਸ਼ੀ ਨੂੰ ਉਮਰ ਕੈਦ ਸਜ਼ਾ-ਏ-ਯਾਫ਼ਤਾ ਕੁਲਬੀਰ ਸਿੰਘ ਸਪੁੱਤਰ ਜੋਗਾ ਸਿੰਘ, ਜ਼ਿਲ੍ਹਾ ਹੁਸ਼ਿਆਰਪੁਰ ਨਿਵਾਸੀ ਨੂੰ ਪੈਰੋਲ ਭਰਦੇ ਸਮੇਂ ਉਸ ਦੇ ਜ਼ਮਾਨਤੀ ਨੇ ਚਾਰ ਲੱਖ ਦੀ ਜ਼ਮਾਨਤ ਭਰੀ ਸੀ ਜਿਸ ਦੇ ਪੈਰੋਲ 'ਤੇ ਵਾਪਿਸ ਨਾ ਆਉਣ ਦੀ ਸੂਰਤ ਵਿਚ ਸਰਕਾਰ ਦੁਆਰਾ 4 ਲੱਖ ਦੀ ਜ਼ਮਾਨਤ ਰਾਸ਼ੀ ਨੂੰ ਰਿਕਵਰ ਕੀਤਾ ਜਾ ਚੁੱਕਾ ਹੈ | ਇਸ ਦੇ ਨਾਲ ਹੀ ਰਵਿੰਦਰ ਸਿੰਘ ਸਪੁੱਤਰ ਸ਼ਿਵਰਾਜ ਸਿੰਘ ਦੀ ਵੀ ਜਮਾਨਤੀ ਰਾਸ਼ੀ 60 ਹਜ਼ਾਰ ਰੁਪਏ ਨੂੰ ਰਿਕਵਰ ਕੀਤਾ ਜਾ ਚੁੱਕਾ ਹੈ | ਇਸ ਅਪਰਾਧੀ ਨੂੰ ਐਨ.ਡੀ.ਪੀ.ਐਸ ਐਕਟ ਮਾਮਲੇ ਵਿਚ ਅਦਾਲਤ ਵਲੋਂ 10 ਸਾਲ ਦੀ ਸਜ਼ਾ ਸੁਣਾਈ ਗਈ ਸੀ |

ਪੀ.ਜੀ.ਆਈ. ਦੇ ਡਾ: ਐਸ.ਕੇ. ਅਰੋੜਾ ਦੀ ਪੁਰਸਕਾਰ ਲਈ ਚੋਣ

ਚੰਡੀਗੜ੍ਹ, 14 ਅਕਤੂਬਰ (ਮਨਜੋਤ ਸਿੰਘ ਜੋਤ)- ਪੀ.ਜੀ.ਆਈ. ਦੇ ਇਮਯੂਨੋਪੈਥਾਲੋਜੀ ਵਿਭਾਗ ਦੇ ਡਾ: ਐਸ.ਕੇ. ਅਰੋੜਾ ਦੀ ਫ਼ਰੀਦਾਬਾਦ ਵਿਚ ਹੋਣ ਵਾਲੀ 42ਵੀਂ ਇੰਡੀਆ ਇਮਯੂਨੋਲੋਜੀ ਸੋਸਾਇਟੀ ਦੀ ਕਾਨਫ਼ਰੰਸ ਵਿਚ ਸੀਨੀਅਰ ਸਾਈਾਟਿਸਟ ਓਰੀਏਸ਼ਨ ਐਵਾਰਡ ਦੇਣ ਲਈ ਚੋਣ ਕੀਤੀ ਗਈ ...

ਪੂਰੀ ਖ਼ਬਰ »

ਮਿ੍ਤਕ ਸੰਦੀਪ ਦੀ ਹੱਤਿਆ ਮਾਮਲੇ 'ਚ ਤੱਥਾਂ ਨੂੰ ਇਕੱਠਾ ਕਰਨ 'ਚ ਜੁਟੀ ਪੁਲਿਸ

ਚੰਡੀਗੜ੍ਹ, 14 ਅਕਤੂਬਰ (ਰਣਜੀਤ ਸਿੰਘ)- ਪੁਲਿਸ ਨੂੰ ਸਨਿਚਰਵਾਰ ਦੀ ਸਵੇਰ ਹੀ ਪਿੰਡ ਧਨਾਸ ਦੇ ਰਹਿਣ ਵਾਲੇ ਸੰਦੀਪ ਦੀ ਲਾਸ਼ ਕਿਸੇ ਰਾਹਗੀਰ ਦੁਆਰਾ ਦਿੱਤੀ ਗਈ ਸੂਚਨਾ ਦੇ ਬਾਅਦ ਸੈਕਟਰ-15 ਦੀ ਝਾੜੀਆਂ ਵਿਚ ਖ਼ੂਨ ਨਾਲ ਲੱਥਪੱਥ ਮਿਲੀ ਸੀ ਅਤੇ ਪੁਲਿਸ ਨੂੰ ਜਲਦੀ ਹੀ ਪਤਾ ...

ਪੂਰੀ ਖ਼ਬਰ »

ਪੀ.ਜੀ.ਆਈ. ਵਲੋਂ ਅਮਰੀਕਨ ਸੁਸਾਇਟੀ ਨਾਲ ਮਿਲ ਕੇ ਕੀਤੀ ਜਾਏਗੀ ਕੈਂਸਰ 'ਤੇ ਖੋਜ

ਚੰਡੀਗੜ੍ਹ, 14 ਅਕਤੂਬਰ (ਮਨਜੋਤ ਸਿੰਘ ਜੋਤ)- ਪੀ.ਜੀ.ਆਈ. ਚੰਡੀਗੜ੍ਹ ਵਲੋਂ ਅਮਰੀਕਨ ਸੁਸਾਇਟੀ ਨਾਲ ਮਿਲ ਕੇ ਕੈਂਸਰ ਦੇ ਇਲਾਜ ਲਈ ਖੋਜ ਕੀਤੀ ਜਾਏਗੀ | ਪੀ.ਜੀ.ਆਈ. ਵਲੋਂ ਅਮਰੀਕਨ ਸੁਸਾਇਟੀ ਆਫ਼ ਕਲੀਨੀਕਲ ਆਨਕੋਲੋਜੀ (ਏ.ਐਸ.ਸੀ.ਓ) ਨਾਲ ਸਮਝੌਤੇ ਤਹਿਤ ਦਸਤਖ਼ਤ ਕੀਤੇ ਗਏ ਹਨ | ...

ਪੂਰੀ ਖ਼ਬਰ »

ਟੈਗੋਰ ਥੀਏਟਰ 'ਚ 'ਹਸਰਤ' ਨਾਮੀ ਕਵੀ ਦਰਬਾਰ ਸਰੋਤਿਆਂ ਨੇ ਮਾਣਿਆ

ਚੰਡੀਗੜ੍ਹ, 14 ਅਕਤੂਬਰ (ਅਜਾਇਬ ਸਿੰਘ ਔਜਲਾ)- ਉੱਤਰੀ ਖੇਤਰ ਸੱਭਿਆਚਾਰਕ ਕੇਂਦਰ ਪਟਿਆਲਾ ਵਲੋਂ ਮਰਹੂਮ ਕਵੀ ਅਸ਼ਫਾਕ ਉਲ੍ਹਾ ਖ਼ਾਨ ਦੇ ਜਨਮ ਦਿਵਸ ਸਬੰਧੀ 'ਹਸਰਤ' ਨਾਮੀ ਇਕ ਵਿਸ਼ੇਸ਼ ਕਵੀ ਦਰਬਾਰ ਕਰਵਾਇਆ ਗਿਆ | ਟੈਗੋਰ ਥੀਏਟਰ ਵਿਖੇ ਕਰਵਾਏ ਗਏ ਇਸ ਸਮਾਰੋਹ ਦੌਰਾਨ ...

ਪੂਰੀ ਖ਼ਬਰ »

ਕਾਰ ਦੀ ਲਪੇਟ 'ਚ ਆਉਣ ਕਾਰਨ ਐਕਟਿਵਾ ਸਵਾਰ 2 ਭੈਣਾਂ ਜ਼ਖ਼ਮੀ

ਡੇਰਾਬੱਸੀ, 14 ਅਕਤੂਬਰ (ਸ਼ਾਮ ਸਿੰਘ ਸੰਧੂ)- ਅੰਬਾਲਾ-ਚੰਡੀਗੜ੍ਹ ਕੌਮੀ ਸ਼ਾਹਰਾਹ 'ਤੇ ਸਥਿਤ ਪਿੰਡ ਭਾਂਖਰਪੁਰ ਵਿਖੇ ਘੱਗਰ ਨਦੀ ਦੇ ਪੁਲ 'ਤੇ ਇਕ ਕਾਰ ਦੀ ਲਪੇਟ 'ਚ ਆ ਜਾਣ ਕਾਰਨ ਐਕਟਿਵਾ ਸਵਾਰ ਦੋ ਭੈਣਾਂ ਜ਼ਖ਼ਮੀ ਹੋ ਗਈਆਂ | ਉਨ੍ਹਾਂ ਨੂੰ ਇਲਾਜ ਲਈ ਸਬ-ਡਵੀਜ਼ਨਲ ...

ਪੂਰੀ ਖ਼ਬਰ »

'ਇੰਡੀਆ ਕਿਡਜ਼ ਫ਼ੈਸ਼ਨ ਵੀਕ' 'ਚ ਬੱਚਿਆਂ ਨੇ ਲਾਈਆਂ ਰੌਣਕਾਂ

ਚੰਡੀਗੜ੍ਹ, 14 ਅਕਤੂਬਰ (ਅਜਾਇਬ ਸਿੰਘ ਔਜਲਾ)- ਬੱਚਿਆਂ ਦੇ ਫ਼ੈਸ਼ਨ ਉਦਯੋਗ ਲਈ ਏਸ਼ੀਆ ਦੇ ਵੱਡੇ ਪਲੇਟਫ਼ਾਰਮ 'ਇੰਡੀਆ ਕਿਡਜ਼ ਫ਼ੈਸ਼ਨ ਵੀਕ' ਦਾ ਅੱਜ ਚੰਡੀਗੜ੍ਹ ਵਿਖੇ ਛੇਵਾਂ ਐਡੀਸ਼ਨ ਪੇਸ਼ ਕੀਤਾ ਗਿਆ | ਇਸ ਵਿਚ ਪੀ.ਡੀ.ਐਸ. ਵਲੋਂ ਆਪਣੇ ਕੁਲੈਕਸ਼ਨ ਦੀ ਜਿੱਥੇ ਝਲਕ ...

ਪੂਰੀ ਖ਼ਬਰ »

ਸਕੂਟਰ ਚੋਰੀ ਹੋਣ ਸਬੰਧੀ ਮਾਮਲਾ ਦਰਜ

ਖਰੜ, 14 ਅਕਤੂਬਰ (ਮਾਨ)-ਸਕੂਟਰ ਚੋਰੀ ਹੋਣ ਸਬੰਧੀ ਸਿਟੀ ਪੁਲਿਸ ਖਰੜ ਵਲੋਂ ਅਣਪਛਾਤੇ ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਸ਼ਿਵਾਲਿਕ ਸਿਟੀ ਖਰੜ ਦੇ ਰਹਿਣ ਵਾਲੇ ਰਾਜੀਵ ਕੁਮਾਰ ਨੇ ਦੱਸਿਆ ਕਿ ਉਹ ਲਾਂਡਰਾਂ ...

ਪੂਰੀ ਖ਼ਬਰ »

ਆਧੁਨਿਕ ਡੇਅਰੀ ਸਰਵਿਸ ਕੇਂਦਰ ਸਥਾਪਿਤ ਕਰਨ ਲਈ 20 ਲੱਖ ਰੁਪਏ ਦੀ ਸਬਸਿਡੀ: ਸਿੱਧੂ

ਚੰਡੀਗੜ੍ਹ•, 14 ਅਕਤੂਬਰ (ਅਜੀਤ ਬਿਊਰੋ)- ਪੰਜਾਬ ਸਰਕਾਰ ਨੇ ਦੁਧਾਰੂ ਪਸ਼ੂਆਂ ਲਈ ਹਰੇ ਚਾਰੇ ਤੋਂ ਬਣਨ ਵਾਲੇ ਅਚਾਰ ਦੀ ਉਪਲਬੱਧਤਾ ਨੂੰ ਯਕੀਨੀ ਬਣਾਉਣ ਲਈ ਆਧੁਨਿਕ ਡੇਅਰੀ ਸਰਵਿਸ ਕੇਂਦਰ ਸਥਾਪਿਤ ਕਰਨ ਦਾ ਫ਼ੈਸਲਾ ਕੀਤਾ ਹੈ ਜਿਸ ਲਈ ਅਗਾਂਹਵਧੂ ਡੇਅਰੀ ਫਾਰਮਰਾਂ ਤੇ ...

ਪੂਰੀ ਖ਼ਬਰ »

ਇਕ ਹਫਤੇ ਤੋਂ ਪਾਣੀ ਦੀ ਸਪਲਾਈ ਨਾ ਹੋਣ ਕਾਰਨ ਸੁਸਾਇਟੀ ਵਾਸੀ ਪੇ੍ਰਸ਼ਾਨ

ਜ਼ੀਰਕਪੁਰ, 14 ਅਕਤੂਬਰ (ਅਵਤਾਰ ਸਿੰਘ)- ਢਕੋਲੀ ਦੇ ਕਿਸ਼ਨਪੁਰਾ ਖੇਤਰ ਵਿਚ ਪੈਂਦੀ ਡਰੀਮ ਹੋਮਜ਼ ਸੁਸਾਇਟੀ ਵਿਚ ਬੀਤੇ ਇਕ ਹਫ਼ਤੇ ਤੋਂ ਪਾਣੀ ਦੀ ਸਪਲਾਈ ਨਾ ਹੋਣ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਸੁਸਾਇਟੀ ਵਾਸੀਆਂ ਦਾ ਕਹਿਣਾ ...

ਪੂਰੀ ਖ਼ਬਰ »

'ਚਹੁੰ ਕੂੰਟਾਂ ਦਾ ਮੇਲਾ' ਦੌਰਾਨ ਮੁਖ਼ਤਿਆਰ ਜਫਰ ਤੇ ਸਾਥੀ, ਨਕਲੀਏ ਤੇ ਲੋਕਾਂ ਨਾਚਾਂ ਨੇ ਖ਼ੂਬ ਰੰਗ ਬੰਨਿ੍ਹਆ

ਚੰਡੀਗੜ੍ਹ, 14 ਅਕਤੂਬਰ (ਅਜਾਇਬ ਸਿੰਘ ਔਜਲਾ)-ਪੰਜਾਬ ਸੰਗੀਤ ਨਾਟਕ ਅਕਾਦਮੀ ਚੰਡੀਗੜ੍ਹ ਵਲੋਂ ਕਰਵਾਏ ਜਾ ਰਹੇ ਤਿੰਨ ਰੋਜ਼ਾ ਸੱਭਿਆਚਾਰਕ ਪ੍ਰੋਗਰਾਮ 'ਚਹੁੰ ਕੂੰਟਾਂ ਦਾ ਮੇਲਾ' ਦੌਰਾਨ ਅੱਜ ਦੂਜੇ ਦਿਨ ਮੁਖ਼ਤਿਆਰ ਜਫਰ ਤੇ ਸਾਥੀਆਂ ਦੀ ਲੋਕ ਗਾਇਕੀ ਨਾਲ ਪੋ੍ਰਗਰਾਮ ਦਾ ...

ਪੂਰੀ ਖ਼ਬਰ »

ਪੰਜਾਬ ਯੂਨੀਵਰਸਿਟੀ ਸਿੰਡੀਕੇਟ ਮੀਟਿੰਗ

ਚੰਡੀਗੜ੍ਹ, 14 ਅਕਤੂਬਰ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਦੀ ਸਿੰਡੀਕੇਟ ਵਲੋਂ ਇੰਜੀਨੀਅਰਿੰਗ ਤੇ ਟੈਕਨਾਲੋਜੀ ਵਿਭਾਗਾਂ ਦੇ ਵਿਦਿਆਰਥੀਆਂ ਨੂੰ ਇਕ ਸਪੈਸ਼ਲ ਚਾਂਸ ਦੇਣ ਦਾ ਫ਼ੈਸਲਾ ਲਿਆ ਗਿਆ ਹੈ ਜਿਸ ਤਹਿਤ ਬੈਚੁਲਰ ਆਫ਼ ਇੰਜੀਨੀਅਰਿੰਗ (ਬੀ.ਈ.) ਦੇ ਫਾਈਨਲ ...

ਪੂਰੀ ਖ਼ਬਰ »

ਪੰਜਾਬ ਯੂਨੀਵਰਸਿਟੀ ਸਿੰਡੀਕੇਟ ਮੀਟਿੰਗ

ਚੰਡੀਗੜ੍ਹ, 14 ਅਕਤੂਬਰ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਦੀ ਸਿੰਡੀਕੇਟ ਵਲੋਂ ਇੰਜੀਨੀਅਰਿੰਗ ਤੇ ਟੈਕਨਾਲੋਜੀ ਵਿਭਾਗਾਂ ਦੇ ਵਿਦਿਆਰਥੀਆਂ ਨੂੰ ਇਕ ਸਪੈਸ਼ਲ ਚਾਂਸ ਦੇਣ ਦਾ ਫ਼ੈਸਲਾ ਲਿਆ ਗਿਆ ਹੈ ਜਿਸ ਤਹਿਤ ਬੈਚੁਲਰ ਆਫ਼ ਇੰਜੀਨੀਅਰਿੰਗ (ਬੀ.ਈ.) ਦੇ ਫਾਈਨਲ ...

ਪੂਰੀ ਖ਼ਬਰ »

ਨਰਮਾ ਉਤਪਾਦਕ ਕਿਸਾਨਾਂ ਦੀ ਨੁਮਾਇੰਦਗੀ ਕਰ ਰਹੀ ਹਰਸਿਮਰਤ ਕੌਰ ਬਾਦਲ ਦੀ ਬੇਰੁਖ਼ੀ ਨਿਖੇਧੀਜਨਕ-ਪਿ੍ੰਸੀਪਲ ਬੁੱਧ ਰਾਮ

ਚੰਡੀਗੜ੍ਹ, 14 ਅਕਤੂਬਰ (ਅਜੀਤ ਬਿਊਰੋ)- ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਭਾਰਤੀ ਕਪਾਹ ਨਿਗਮ (ਸੀ.ਸੀ.ਆਈ.) ਵਲੋਂ ਮਾਲਵਾ ਦੀਆਂ ਕਪਾਹ ਮੰਡੀਆਂ ਵਿਚੋਂ ਖ਼ਰੀਦ ਨਾ ਸ਼ੁਰੂ ਕੀਤੇ ਜਾਣ 'ਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੂੰ ਕੋਸਿਆ | 'ਆਪ' ਪੰਜਾਬ ਕੋਰ ਕਮੇਟੀ ਦੇ ...

ਪੂਰੀ ਖ਼ਬਰ »

ਕੇਂਦਰੀ ਯੂਨੀਵਰਸਿਟੀ ਤਾਮਿਲਨਾਡੂ ਦੇ ਚਾਂਸਲਰ ਨੇ ਵਿਦਿਆਰਥੀਆਂ ਨੂੰ ਖੋਜ ਖੇਤਰ 'ਚ ਨਵੀਆਂ ਪੁਲਾਂਘਾਂ ਪੁੱਟਣ ਲਈ ਪ੍ਰੇਰਿਆ

ਐੱਸ. ਏ. ਐੱਸ. ਨਗਰ, 14 ਅਕਤੂਬਰ (ਕੇ. ਐੱਸ. ਰਾਣਾ)- 'ਇਹ ਇਕ ਵਿਲੱਖਣ ਦਿਨ ਹੈ, ਜਿਹੜਾ ਤੁਹਾਡੀ ਮਿਹਨਤ ਤੇ ਸਮਰਪਣ ਭਾਵਨਾ ਨੂੰ ਦਰਸਾਉਂਦਾ ਹੈ | ਤੁਹਾਡੇ ਮਾਪਿਆਂ ਨੂੰ ਤੁਹਾਡੀਆਂ ਪ੍ਰਾਪਤੀਆਂ 'ਤੇ ਮਾਣ ਹੈ ਤੇ ਮੈਂ ਤੁਹਾਨੂੰ ਸ਼ੁਭਕਾਮਨਾਵਾਂ ਦਿੰਦਾਂ ਹਾਂ ਕਿ ਤੁਹਾਨੂੰ ...

ਪੂਰੀ ਖ਼ਬਰ »

ਪੁਰਾਣੀ ਮੋਰਿੰਡਾ ਸੜਕ ਨੂੰ ਪੰਜ-ਪੰਜ ਫੁੱਟ ਤੱਕ ਚੌੜਾ ਕਰਨ ਦਾ ਕੰਮ ਸ਼ੁਰੂ

ਖਰੜ, 14 ਅਕਤੂਬਰ (ਗੁਰਮੁੱਖ ਸਿੰਘ ਮਾਨ)-ਫਲਾਈ ਓਵਰ ਦੀ ਉਸਾਰੀ ਨੂੰ ਲੈ ਕੇ ਪੁਰਾਣੀ ਮੋਰਿੰਡਾ ਸੜਕ ਰਾਹੀਂ ਆਵਾਜ਼ਾਈ ਨੂੰ ਚਾਲੂ ਰੱਖਣ ਦਾ ਫ਼ੈਸਲਾ ਕੀਤਾ ਗਿਆ ਹੈ, ਜਿਸ ਦੇ ਚਲਦਿਆਂ ਇਸ ਸੜਕ ਨੂੰ 5-5 ਫੁੱਟ ਚੌੜਾ ਕਰਨ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ | ਬੀਤੇ ਦਿਨੀਂ ...

ਪੂਰੀ ਖ਼ਬਰ »

ਸੀ. ਯੂ. ਦਾ ਦੋ ਰੋਜ਼ਾ ਲਿਟਰੇਰੀ ਫੈਸਟੀਵਲ 'ਅਭਿਵਿਅਕਤੀ' ਸਾਹਿਤਕ ਉੱਚਾਈਆਂ ਨੂੰ ਛੂੰਹਦੇ ਹੋਏ ਨੇਪਰੇ ਚੜਿ੍ਹਆ

ਐੱਸ. ਏ. ਐੱਸ. ਨਗਰ, 14 ਅਕਤੂਬਰ (ਕੇ. ਐੱਸ. ਰਾਣਾ)-ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵਲੋਂ ਕਰਵਾਇਆ ਗਿਆ ਚੌਥਾ ਦੋ ਰੋਜ਼ਾ ਲਿਟਰੇਰੀ ਫੈਸਟੀਵਲ 'ਅਭਿਵਿਅਕਤੀ' ਆਪਣੇ ਦੂਸਰੇ ਦਿਨ ਸਾਹਿਤ ਦੀਆਂ ਅਸੀਮ ਉੱਚਾਈਆਂ ਨੂੰ ਛੂੰਹਦਾ ਹੋਇਆ ਨੇਪਰੇ ਚੜਿ੍ਹਆ | ਇਸ ਮੇਲੇ ਦੌਰਾਨ ...

ਪੂਰੀ ਖ਼ਬਰ »

ਅੰਤਰ-ਕਾਲਜ ਤੀਰ ਅੰਦਾਜ਼ੀ ਮੁਕਾਬਲੇ 'ਚ ਦਸਮੇਸ਼ ਖਾਲਸਾ ਕਾਲਜ ਦੂਜੇ ਸਥਾਨ 'ਤੇ

ਜ਼ੀਰਕਪੁਰ, 14 ਅਕਤੂਬਰ (ਹੈਪੀ ਪੰਡਵਾਲਾ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਕਰਵਾਏ ਤੀਰ ਅੰਦਾਜ਼ੀ ਦੇ ਅੰਤਰ-ਕਾਲਜ ਮੁਕਾਬਲਿਆਂ 'ਚ ਦਸਮੇਸ਼ ਖਾਲਸਾ ਕਾਲਜ ਜ਼ੀਰਕਪੁਰ ਦੀ ਖਿਡਾਰਨ ਆਰਤੀ ਕੁਮਾਰੀ ਨੇ ਬਿਹਤਰੀਨ ਪ੍ਰਦਰਸ਼ਨ ਕਰਦਿਆਂ ਦੂਜਾ ਸਥਾਨ ਹਾਸਲ ਕੀਤਾ ...

ਪੂਰੀ ਖ਼ਬਰ »

ਟਿੱਪਰ ਚਾਲਕ ਵਲੋਂ ਫੇਟ ਮਾਰਨ ਸਬੰਧੀ ਮਾਮਲਾ ਦਰਜ

ਖਰੜ, 14 ਅਕਤੂਬਰ (ਗੁਰਮੁੱਖ ਸਿੰਘ ਮਾਨ)-ਖਰੜ-ਲਾਂਡਰਾਂ ਸੜਕ 'ਤੇ ਸਥਿਤ ਸ਼ਿਵਾਲਿਕ ਸਿਟੀ ਨੇੜੇ ਇਕ ਟਿੱਪਰ ਵਲੋਂ ਫੇਟ ਮਾਰੇ ਜਾਣ ਕਾਰਨ ਮੋਟਰਸਾਈਕਲ ਸਵਾਰ ਨੌਜਵਾਨ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ, ਜਿਸ ਨੂੰ ਕਿ ਇਲਾਜ ਲਈ ਪੀ. ਜੀ. ਆਈ. ਚੰਡੀਗੜ੍ਹ ਵਿਖੇ ਦਾਖ਼ਲ ...

ਪੂਰੀ ਖ਼ਬਰ »

ਨਾਈਟ ਕਲੱਬਾਂ ਤੇ ਡਾਂਸ ਬਾਰਾਂ ਦੀ ਪੁਲਿਸ ਸਮੇਤ ਆਬਕਾਰੀ ਵਿਭਾਗ ਦੀ ਟੀਮ ਵਲੋਂ ਚੈਕਿੰਗ

ਜ਼ੀਰਕਪੁਰ, 14 ਅਕਤੂਬਰ (ਅਵਤਾਰ ਸਿੰਘ)- ਬੀਤੀ ਦੇਰ ਰਾਤ ਪੁਲਿਸ ਅਤੇ ਆਬਕਾਰੀ ਵਿਭਾਗ ਦੀ ਟੀਮ ਵਲੋਂ ਖੇਤਰ ਦੇ ਨਾਈਟ ਕਲੱਬਾਂ, ਡਾਂਸ ਬਾਰਾਂ ਅਤੇ ਮੈਰਿਜ ਪੈਲੇਸਾਂ ਦੀ ਅਚਨਚੇਤ ਜਾਂਚ ਕੀਤੀ ਗਈ | ਨਾਈਟ ਕਲੱਬ ਚਲਾਉਣ ਵਾਲਿਆਂ 'ਤੇ ਪੁਲਿਸ ਵਲੋਂ ਪਿਛਲੇ ਸਮੇਂ ਤੋਂ ਕੱਸੇ ...

ਪੂਰੀ ਖ਼ਬਰ »

ਥਾਣਾ ਮੁਖੀ 'ਤੇ ਜਬਰ-ਜਨਾਹ ਦਾ ਮਾਮਲਾ ਦਰਜ ਕਰਵਾਉਣ ਵਾਲੀ ਔਰਤ ਨੂੰ ਇਕ ਹੋਰ ਮਾਮਲੇ 'ਚ ਕੈਦ

ਐੱਸ. ਏ. ਐੱਸ. ਨਗਰ, 14 ਅਕਤੂਬਰ (ਜਸਬੀਰ ਸਿੰਘ ਜੱਸੀ)- ਥਾਣਾ ਫੇਜ਼-11 ਦੇ ਮੁਖੀ 'ਤੇ ਜਬਰ-ਜਨਾਹ ਦਾ ਦੋਸ਼ ਲਗਾਉਣ ਵਾਲੀ ਇਕ ਔਰਤ ਨੂੰ ਕੁੱਟਮਾਰ ਕਰਨ ਅਤੇ ਧਮਕੀਆਂ ਦੇਣ ਦੇ ਮਾਮਲੇ 'ਚ ਮੁਹਾਲੀ ਦੀ ਇਕ ਅਦਾਲਤ ਨੇ ਵੱਖ-ਵੱਖ ਧਾਰਾਵਾਂ ਤਹਿਤ 1 ਸਾਲ ਦੀ ਕੈਦ ਅਤੇ 1 ਹਜ਼ਾਰ ਰੁਪਏ ...

ਪੂਰੀ ਖ਼ਬਰ »

ਐੱਮ. ਪੀ. ਤਿੱਬਤ ਜਲਾਵਤਨੀ ਕਮੇਟੀ ਦਾ ਵਫ਼ਦ ਚੰਦੂਮਾਜਰਾ ਦੇ ਗ੍ਰਹਿ ਵਿਖੇ ਪੁੱਜਾ

ਐੱਸ. ਏ. ਐੱਸ. ਨਗਰ, 14 ਅਕਤੂਬਰ (ਕੇ. ਐੱਸ. ਰਾਣਾ)-ਭਾਰਤ ਦੀ ਫੇਰੀ 'ਤੇ ਆਇਆ ਤਿੱਬਤ ਜਲਾਵਤਨੀ ਕਮੇਟੀ ਦਾ ਚਾਰ ਮੈਂਬਰੀ ਵਫ਼ਦ ਅੱਜ ਲੋਕ ਸਭਾ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਦੇ ਗ੍ਰਹਿ ਵਿਖੇ ਪੁੱਜਾ | ਦੱਸਣਯੋਗ ਹੈ ਕਿ ਦਾਵਾ, ਤਸੇਰਿੰਗ ਜਮਪਾਲ ਤਨਜ਼ਿਨ, ਤਾਸ਼ੀ ਧੂਨਦੋਪ, ...

ਪੂਰੀ ਖ਼ਬਰ »

ਨਾਬਾਰਡ ਨੇ ਪਰਾਲੀ ਨਾ ਸਾੜਨ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਵੱਖ-ਵੱਖ ਪਿੰਡਾਂ 'ਚ ਲਗਾਏ ਕੈਂਪ

ਖਿਜ਼ਰਾਬਾਦ, 14 ਅਕਤੂਬਰ (ਰੋਹਿਤ ਗੁਪਤਾ)-ਕਿਸਾਨਾਂ ਨੂੰ ਪਰਾਲੀ ਨਾ ਸਾੜਨ ਸਬੰਧੀ ਜਾਗਰੂਕ ਕਰਨ ਅਤੇ ਪਰਾਲੀ ਦੇ ਧੂੰਏ ਤੋਂ ਹੋਣ ਵਾਲੇ ਨੁਕਸਾਨਾਂ ਦੀ ਜਾਣਕਾਰੀ ਦੇਣ ਲਈ ਨਾਬਾਰਡ ਵਲੋਂ ਖੇਤੀਬਾੜੀ ਵਿਭਾਗ, ਮਹਿਲਾ ਕਲਿਆਣ ਸਮਿਤੀ ਤੇ ਹੋਰਨਾਂ ਸਹਿਯੋਗੀ ਵਿਭਾਗਾਂ ਦੇ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਦੀ ਮੌਤ

ਜ਼ੀਰਕਪੁਰ, 14 ਅਕਤੂਬਰ (ਹੈਪੀ ਪੰਡਵਾਲਾ)-ਲੰਘੀ ਦੇਰ ਰਾਤ ਇਕ ਕਾਰ ਦੀ ਲਪੇਟ ਵਿਚ ਆ ਕੇ ਮੋਟਰਸਾਈਕਲ ਸਵਾਰ ਇਕ ਵਿਅਕਤੀ ਦੀ ਮੌਤ ਹੋ ਗਈ ਜਦਕਿ ਇਕ ਵਿਅਕਤੀ ਜ਼ਖ਼ਮੀ ਹੋ ਗਿਆ | ਹਾਦਸੇ ਤੋਂ ਬਾਅਦ ਕਾਰ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ | ਪੁਲਿਸ ਨੇ ਅਣਪਛਾਤੇ ਕਾਰ ਚਾਲਕ ...

ਪੂਰੀ ਖ਼ਬਰ »

ਫੋਰਟਿਸ ਹਸਪਤਾਲ ਵਿਖੇ ਸੀਨੀਅਰ ਨਾਗਰਿਕਾਂ ਲਈ ਗਠੀਆ ਦਿਵਸ 'ਤੇ ਹੈਲਥ ਟਾਕ ਕਰਵਾਈ

ਐੱਸ. ਏ. ਐੱਸ. ਨਗਰ, 14 ਅਕਤੂਬਰ (ਕੇ. ਐੱਸ. ਰਾਣਾ)- ਜਿਸ ਨੂੰ ਅਸੀਂ ਆਮ ਤੌਰ 'ਤੇ 'ਜੋੜਾਂ ਦਾ ਦਰਦ' ਦੇ ਰੂਪ ਵਿਚ ਪਛਾਣਦੇ ਹਾਂ, ਆਮ ਤੌਰ 'ਤੇ ਉਹ ਗਠੀਆ ਹੁੰਦਾ ਹੈ ਅਤੇ ਹੁਣ ਤੱਕ 100 ਤੋਂ ਜ਼ਿਆਦਾ ਪ੍ਰਕਾਰ ਦੇ ਗਠੀਆ ਰੋਗਾਂ ਦੀ ਪਛਾਣ ਹੋ ਚੁੱਕੀ ਹੈ | ਇਹ ਗੱਲ ਡਾ: ਅਨਿਲ ਅਬਰੋਲ, ...

ਪੂਰੀ ਖ਼ਬਰ »

ਬਿਲਡਰ ਵਲੋਂ ਆਪਣੇ ਪ੍ਰਾਜੈਕਟ ਨੂੰ ਲਾਭ ਦੇਣ ਲਈ ਪੁੱਟੀ ਸੜਕ ਕਾਰਨ ਰੋਜ਼ਾਨਾ ਸੈਂਕੜੇ ਲੋਕ ਹੋ ਰਹੇ ਨੇ ਪ੍ਰੇਸ਼ਾਨ

ਜ਼ੀਰਕਪੁਰ, 14 ਅਕਤੂਬਰ (ਅਵਤਾਰ ਸਿੰਘ)- ਜ਼ੀਰਕਪੁਰ ਦੀ ਪੁਰਾਣੀ ਕਾਲਕਾ ਸੜਕ 'ਤੇ ਸਥਿਤ ਗੋਲਡ ਮਾਰਕ ਪ੍ਰਾਜੈਕਟ ਦੇ ਬਿਲਡਰ ਵਲੋਂ ਆਪਣੇ ਪ੍ਰਾਜੈਕਟ ਨੂੰ ਲਾਭ ਦੇਣ ਲਈ ਪੁੱਟੀ ਗਈ ਸੜਕ ਕਾਰਨ ਰੋਜ਼ਾਨਾ ਸੈਂਕੜੇ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ...

ਪੂਰੀ ਖ਼ਬਰ »

ਨਾਜਾਇਜ਼ ਮਾਈਨਿੰਗ ਕਰਨ ਵਾਲਿਆਂ 'ਚ ਆਪਣੇ ਆਪ ਨੂੰ ਘਿਰਦਿਆਂ ਵੇਖ ਮੌਕੇ 'ਤੇ ਪੁੱਜੀ ਟੀਮ ਨੂੰ ਸੱਦਣੀ ਪਈ ਸੀ ਹੋਰ ਪੁਲਿਸ ਫੋਰਸ

ਡੇਰਾਬੱਸੀ, 14 ਅਕਤੂਬਰ (ਸ਼ਾਮ ਸਿੰਘ ਸੰਧੂ)- ਭਰੋਸੇਯੋਗ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ 13-14 ਅਕਤੂਬਰ ਦੀ ਦਰਮਿਆਨੀ ਰਾਤ ਨੂੰ ਜਦੋਂ ਮੁਬਾਰਿਕਪੁਰ ਪੁਲਿਸ ਨਾਜਾਇਜ਼ ਮਾਈਨਿੰਗ ਵਾਲਿਆਂ ਨੂੰ ਕਾਬੂ ਕਰਨ ਲਈ ਉਨ੍ਹ•ਾਂ ਦਾ ਪਿੱਛਾ ਕਰਦੀ ਹੋਈ ਮਾਈਨਿੰਗ ਵਾਲੇ ...

ਪੂਰੀ ਖ਼ਬਰ »

ਬਲਵਿੰਦਰ ਸਿੰਘ ਕੁੰਭੜਾ ਦੇ ਧਰਨੇ ਮਗਰੋਂ ਨਗਰ ਨਿਗਮ ਆਇਆ ਹਰਕਤ 'ਚ

ਐੱਸ. ਏ. ਐੱਸ. ਨਗਰ, 14 ਅਕਤੂਬਰ (ਜਸਬੀਰ ਸਿੰਘ ਜੱਸੀ)-ਕੁਝ ਦਿਨ ਪਹਿਲਾਂ ਅੱਤਿਆਚਾਰ ਅਤੇ ਭਿ੍ਸ਼ਟਾਚਾਰ ਵਿਰੋਧੀ ਫਰੰਟ ਵਲੋਂ ਪਿੰਡ ਕੁੰਭੜਾ ਦੀ ਮਾੜੀ ਹਾਲਤ ਦੇ ਸਬੰਧ 'ਚ ਨਗਰ ਨਿਗਮ ਮੁਹਾਲੀ ਦੇ ਦਫ਼ਤਰ ਦੇ ਬਾਹਰ ਰੋਸ ਮੁਜ਼ਾਹਰਾ ਕਰਕੇ ਸਥਾਨਕ ਸਰਕਾਰਾਂ ਮੰਤਰੀ ਦੇ ...

ਪੂਰੀ ਖ਼ਬਰ »

ਹਲਕੇ ਦੀਆਂ 125 ਕਿੱਲੋਮੀਟਰ ਸੜਕਾਂ ਦੀ ਹਾਲਤ ਸੁਧਾਰਨ ਨੂੰ ਸਰਕਾਰ ਵਲੋਂ ਹਰੀ ਝੰਡੀ : ਕੰਗ

ਕੁਰਾਲੀ, 14 ਅਕਤੂਬਰ (ਹਰਪ੍ਰੀਤ ਸਿੰਘ)-ਸੂਬਾ ਸਰਕਾਰ ਨੇ ਹਲਕਾ ਖਰੜ ਦੇ ਪਿੰਡਾਂ ਦੀਆਂ ਸੜਕਾਂ ਦੀ ਹਾਲਤ ਸੁਧਾਰਨ ਲਈ ਕਰੋੜਾਂ ਰੁਪਏ ਦੇ ਪ੍ਰਾਜੈਕਟ ਨੂੰ ਪ੍ਰਵਾਨਗੀ ਦੇ ਦਿੱਤੀ ਹੈ ਅਤੇ ਬਰਸਾਤ ਦੇ ਮੌਸਮ ਤੋਂ ਬਾਅਦ ਸੜਕਾਂ ਦੀ ਹਾਲਤ ਸੁਧਾਰਨ ਦਾ ਕੰਮ ਸ਼ੁਰੂ ਹੋ ...

ਪੂਰੀ ਖ਼ਬਰ »

ਸ਼ਰੇ੍ਹਆਮ ਸ਼ਰਾਬ ਪੀਣ ਵਾਲੇ ਨੌਜਵਾਨ ਲਏ ਹਿਰਾਸਤ 'ਚ, 4 ਿਖ਼ਲਾਫ਼ ਮਾਮਲਾ ਦਰਜ

ਐੱਸ. ਏ. ਐੱਸ. ਨਗਰ, 14 ਅਕਤੂਬਰ (ਜਸਬੀਰ ਸਿੰਘ ਜੱਸੀ)-ਸ਼ਹਿਰ ਦੀਆਂ ਮਾਰਕੀਟਾਂ ਅਤੇ ਸੜਕਾਂ ਦੇ ਦੁਆਲੇ ਖੜ੍ਹ ਕੇ ਸ਼ਰ੍ਹੇਆਮ ਸ਼ਰਾਬ ਪੀਣ ਤੇ ਹੰਗਾਮਾ ਕਰਨ ਵਾਲਿਆਂ ਿਖ਼ਲਾਫ਼ ਦੇਰ ਰਾਤ ਪੁਲਿਸ ਨੇ ਸ਼ਿਕੰਜਾ ਕੱਸਦਿਆਂ 4 ਨੌਜਵਾਨਾਂ ਿਖ਼ਲਾਫ਼ ਧਾਰਾ 290, 510 ਤਹਿਤ ਡੀ. ਡੀ. ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਵਿਅਕਤੀ ਦੀ ਮੌਤ

ਪੰਚਕੂਲਾ, 14 ਅਕਤੂਬਰ (ਕਪਿਲ)-ਪੰਚਕੂਲਾ ਤਹਿਤ ਪੈਂਦੇ ਪਿੰਡ ਸਕੇਤੜੀ ਨੇੜੇ ਇਕ ਅਣਪਛਾਤੇ ਵਾਹਨ ਨੇ ਮੋਟਰਸਾਈਕਲ ਸਵਾਰ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ | ਹਾਦਸੇ ਤੋਂ ਬਾਅਦ ਵਾਹਨ ਚਾਲਕ ਮੌਕੇ ਤੋਂ ਫਰਾਰ ਹੋ ਗਿਆ | ਇਸ ਹਾਦਸੇ ਸਬੰਧੀ ...

ਪੂਰੀ ਖ਼ਬਰ »

ਟ੍ਰੈਫ਼ਿਕ ਲਾਈਟਾਂ ਲਗਾਉਣ ਦੇ ਕੰਮ ਦਾ ਕੈਬਨਿਟ ਮੰਤਰੀ ਸਿੱਧੂ ਵਲੋਂ ਉਦਘਾਟਨ

ਐੱਸ. ਏ. ਐੱਸ. ਨਗਰ, 14 ਅਕਤੂਬਰ (ਜਸਬੀਰ ਸਿੰਘ ਜੱਸੀ)-ਫੇਜ਼-2 ਅਤੇ ਫੇਜ਼-4 ਦੇ ਸਾਹਮਣੇ ਮੁੱਖ ਸੜਕ 'ਤੇ ਟ੍ਰੈਫ਼ਿਕ ਲਾਈਟਾਂ ਨਾ ਹੋਣ ਦੇ ਚਲਦਿਆਂ ਫੇਜ਼-2 ਅਤੇ ਫੇਜ਼-4 ਦੇ ਵਸਨੀਕਾਂ ਵਲੋਂ ਪਿਛਲੇ ਲੰਮੇ ਸਮੇਂ ਤੋਂ ਇਥੇ ਟ੍ਰੈਫ਼ਿਕ ਲਾਈਟਾਂ ਲਗਾਉਣ ਦੀ ਮੰਗ ਕੀਤੀ ਜਾ ਰਹੀ ਸੀ, ...

ਪੂਰੀ ਖ਼ਬਰ »

ਗੋਦ 'ਚੋਂ ਡਿੱਗਣ ਕਾਰਨ ਬੱਚੇ ਦੀ ਮੌਤ

ਪੰਚਕੂਲਾ, 14 ਅਕਤੂਬਰ (ਕਪਿਲ)-ਸੈਕਟਰ-31 ਸਥਿਤ ਇਕ ਨਿਰਮਾਣ ਅਧੀਨ ਇਮਾਰਤ 'ਚ ਮਜ਼ਦੂਰ ਵਜੋਂ ਕੰਮ ਕਰਦੀ ਇਕ ਮਹਿਲਾ ਦੀ ਗੋਦ 'ਚ ਅਚਾਨਕ 2 ਸਾਲਾ ਬੱਚਾ ਡਿੱਗ ਪਿਆ, ਜਿਸ ਦੇ ਚਲਦਿਆਂ ਬੱਚੇ ਦੀ ਪੌੜੀਆਂ ਨਾਲ ਟਕਰਾਉਣ ਕਾਰਨ ਮੌਤ ਹੋ ਗਈ | ਜਾਣਕਾਰੀ ਅਨੁਸਾਰ ਮਿ੍ਤਕ ਬੱਚੇ ਦੇ ...

ਪੂਰੀ ਖ਼ਬਰ »

ਬਾਲਿਗਾ ਨੂੰ ਬੰਦੀ ਬਣਾ ਕੇ ਰੱਖਣ ਵਾਲਾ ਨੌਜਵਾਨ ਗਿ੍ਫ਼ਤਾਰ

ਡੇਰਾਬੱਸੀ, 14 ਅਕਤੂਬਰ (ਸ਼ਾਮ ਸਿੰਘ ਸੰਧੂ)-ਵਿਆਹ ਦਾ ਲਾਰਾ ਲਗਾ ਕੇ ਪਿੰਡ ਭਾਂਖਰਪੁਰ ਦੀ 19 ਸਾਲਾ ਲੜਕੀ ਨੂੰ ਕਰੀਬ ਡੇਢ ਮਹੀਨੇ ਤੋਂ ਹਿਮਾਚਲ ਪ੍ਰਦੇਸ਼ 'ਚ ਬੰਦੀ ਬਣਾ ਕੇ ਰੱਖਣ ਵਾਲੇ ਨੌਜਵਾਨ ਨੂੰ ਡੇਰਾਬੱਸੀ ਪੁਲਿਸ ਨੇ ਹਿਮਾਚਲ ਤੋਂ ਗਿ੍ਫ਼ਤਾਰ ਕਰਕੇ ਡੇਰਾਬੱਸੀ ...

ਪੂਰੀ ਖ਼ਬਰ »

ਨਾਜਾਇਜ਼ ਮਾਈਨਿੰਗ ਦੇ ਦੋਸ਼ 'ਚ 3 ਵਿਅਕਤੀ ਗਿ੍ਫ਼ਤਾਰ

ਡੇਰਾਬੱਸੀ, 14 ਅਕਤੂਬਰ (ਸ਼ਾਮ ਸਿੰਘ ਸੰਧੂ)-ਮੁਬਾਰਿਕਪੁਰ ਪੁਲਿਸ ਨੇ ਮੁਖ਼ਬਰੀ ਦੇ ਆਧਾਰ 'ਤੇ ਬੀਤੀ ਦੇਰ ਰਾਤ ਸੁੰਢਰਾਂ ਮੋੜ ਕਕਰਾਲੀ ਵਿਖੇ ਘੱਗਰ ਨਦੀ 'ਚ ਛਾਪਾ ਮਾਰ ਕੇ ਗਰੈਵਲ ਦੀ ਨਾਜਾਇਜ਼ ਮਾਈਨਿੰਗ ਕਰਨ ਦੇ ਦੋਸ਼ ਹੇਠ 3 ਵਿਅਕਤੀਆਂ ਨੂੰ ਗਿ੍ਫ਼ਤਾਰ ਕਰਦਿਆਂ 9 ...

ਪੂਰੀ ਖ਼ਬਰ »

ਦੋ ਕਾਰਾਂ ਦੀ ਆਪਸੀ ਟੱਕਰ 'ਚ ਦੋ ਨੌਜਵਾਨਾਂ ਦੀ ਮੌਤ, ਦੋ ਫੱਟੜ

ਲਾਲੜੂ, 14 ਅਕਤੂਬਰ (ਰਾਜਬੀਰ ਸਿੰਘ)-ਹੰਡੇਸਰਾ ਨੇੜੇ ਦੋ ਕਾਰਾਂ ਦੀ ਆਪਸੀ ਟੱਕਰ ਵਿਚ ਦੋ ਨੌਜਵਾਨਾਂ ਦੀ ਮੌਤ ਹੋ ਗਈ, ਜਦਕਿ ਦੋ ਨੌਜਵਾਨ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਏ | ਮਿ੍ਤਕਾਂ ਦੀ ਪਛਾਣ ਮਹਿੰਦਰ ਸਿੰਘ (33) ਪੁੱਤਰ ਸ਼ਮਸ਼ੇਰ ਵਾਸੀ ਪਿੰਡ ਬਡਾਲੀ ਜ਼ਿਲ੍ਹਾ ...

ਪੂਰੀ ਖ਼ਬਰ »

30 ਸਾਲਾ ਔਰਤ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ

ਡੇਰਾਬੱਸੀ, 14 ਅਕਤੂਬਰ (ਸ਼ਾਮ ਸਿੰਘ ਸੰਧੂ)-ਡੇਰਾਬੱਸੀ ਨੇੜਲੇ ਪਿੰਡ ਮੋਰ-ਠੀਕਰੀ ਵਿਖੇ ਬੀਤੀ ਰਾਤ ਦੋ ਬੱਚਿਆਂ ਦੀ ਮਾਂ ਇਕ 30 ਸਾਲਾ ਔਰਤ ਨੇ ਛੱਤ ਵਾਲੇ ਪੱਖੇ ਦੀ ਹੁੱਕ ਨਾਲ ਫਾਹਾ ਲਗਾ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ | ਮਿ੍ਤਕਾ ਦੀ ਪਛਾਣ ਆਸ਼ਾ ਰਾਣੀ ਉਰਫ਼ ...

ਪੂਰੀ ਖ਼ਬਰ »

ਬੱਸ ਚਾਲਕ ਨਾਲ ਕੁੱਟਮਾਰ ਕਰਨ ਸਬੰਧੀ ਮਾਮਲਾ ਦਰਜ

ਖਰੜ, 14 ਅਕਤੂਬਰ (ਗੁਰਮੁੱਖ ਸਿੰਘ ਮਾਨ)-ਸਿਟੀ ਪੁਲਿਸ ਖਰੜ ਵਲੋਂ ਸੀ. ਟੀ. ਯੂ. ਬੱਸ ਦੇ ਚਾਲਕ ਨਾਲ ਕੁੱਟਮਾਰ ਕਰਨ ਦੇ ਦੋਸ਼ ਹੇਠ ਸਾਹਿਲ ਨਾਮਕ ਨੌਜਵਾਨ ਸਮੇਤ ਹੋਰਨਾਂ ਿਖ਼ਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਮਾਮਲੇ ਦੇ ਤਫ਼ਤੀਸ਼ ਅਫ਼ਸਰ ਏ. ਐੱਸ. ਆਈ. ਹਰਜੀਤ ਸਿੰਘ ਨੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX