ਤਾਜਾ ਖ਼ਬਰਾਂ


ਸੰਤ ਬਾਬਾ ਪਾਲਾ ਸਿੰਘ ਮਹੇਰਨਾਂ ਕਲਾਂ ਵਾਲਿਆਂ ਨੂੰ ਭਾਵ ਭਿੰਨੀਆ ਸ਼ਰਧਾਂਜਲੀਆਂ
. . .  1 day ago
ਲੋਹਟਬੱਦੀ, 23 ਜਨਵਰੀ (ਕੁਲਵਿੰਦਰ ਸਿੰਘ ਡਾਂਗੋ)- ਸੰਤ ਬਾਬਾ ਅਤਰ ਸਿੰਘ ਮਸਤੂਆਣਾ ਸਾਹਿਬ ਵਾਲਿਆਂ ਦੇ ਅਸਥਾਨ ਗੁਰਦੁਆਰਾ ਸੰਤਪੁਰਾ ਸਾਹਿਬ ਪਿੰਡ ਮਹੇਰਨਾਂ ਕਲਾਂ ਦੇ ਸੰਚਾਲਕ ਸੰਤ ਬਾਬਾ ਪਾਲਾ ਸਿੰਘ ...
ਬੇਕਾਬੂ ਟੈਂਪੂ ਪਲਟਣ ਨਾਲ ਇਕ ਔਰਤ ਦੀ ਮੌਤ, 4 ਜ਼ਖ਼ਮੀ
. . .  1 day ago
ਤਰਨ ਤਾਰਨ/ਝਬਾਲ, 23 ਜਨਵਰੀ (ਹਰਿੰਦਰ ਸਿੰਘ, ਸੁਖਦੇਵ ਸਿੰਘ) -ਘੜਿਆਲਾਂ ਵਿਖੇ ਇਕ ਧਾਰਮਿਕ ਜਗ੍ਹਾ ਤੋਂ ਮੱਥਾ ਟੇਕ ਕੇ ਵਾਪਸ ਅੰਮ੍ਰਿਤਸਰ ਜਾ ਰਿਹਾ ਟੈਂਪੂ ਪਿੰਡ ਛਿਛਰੇਵਾਲ ਦੇ ਨਜ਼ਦੀਕ ਬੇਕਾਬੂ ਹੋ ਕੇ ...
ਅਣਪਛਾਤੇ ਵਿਅਕਤੀਆਂ ਨੇ ਅੰਨ੍ਹੇਵਾਹ ਚਲਾਈਆਂ ਗੋਲੀਆਂ
. . .  1 day ago
ਲੁਧਿਆਣਾ ,23 ਜਨਵਰੀ {ਪਰਮਿੰਦਰ ਸਿੰਘ ਅਹੂਜਾ}- ਸਥਾਨਕ ਜਵਾਹਰ ਨਗਰ ਵਿਚ ਅੱਜ ਰਾਤ ਕੁੱਝ ਅਣਪਛਾਤੇ ਵਿਅਕਤੀਆਂ ਵੱਲੋਂ ਅੰਨ੍ਹੇਵਾਹ ਚਲਾਈਆਂ ਗੋਲੀਆਂ ਵਿਚ ਇੱਕ ਨੌਜਵਾਨ ਜ਼ਖ਼ਮੀ ਹੋ ਗਿਆ ...
ਚੇਨਈ ਏਅਰਪੋਰਟ ਤੋਂ 2.75 ਕਿੱਲੋ ਸੋਨਾ ਜ਼ਬਤ
. . .  1 day ago
ਸੋਨੀਆ ਤੇ ਪ੍ਰਿਅੰਕਾ ਵੱਲੋਂ ਸੜਕ ਹਾਦਸੇ 'ਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨਾਲ ਮੁਲਾਕਾਤ
. . .  1 day ago
ਅਮੇਠੀ, 23 ਜਨਵਰੀ - ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਤੇ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਨੇ ਸੋਮਵਾਰ ਰਾਤ ਭਰੇਥਾ ਵਿਖੇ ਸੜਕ ਹਾਦਸੇ 'ਚ ਮਾਰੇ ਗਏ ਕਲਪਨਾਥ ਕਸ਼ਯਪ ਅਤੇ ਮੋਨੂੰ ਯਾਦਵ ਦੇ ਪਰਿਵਾਰਕ ਮੈਂਬਰਾਂ ...
ਜੇ.ਐਨ.ਯੂ ਵਿਦਿਆਰਥੀ ਸੰਘ ਦੀ ਪਟੀਸ਼ਨ 'ਤੇ ਦਿੱਲੀ ਹਾਈਕੋਰਟ 'ਚ ਸੁਣਵਾਈ ਕੱਲ੍ਹ
. . .  1 day ago
ਨਵੀਂ ਦਿੱਲੀ, 23 ਜਨਵਰੀ - ਦਿੱਲੀ ਹਾਈਕੋਰਟ ਵੱਲੋਂ ਕੱਲ੍ਹ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਸੰਘ ਦੁਆਰਾ ਇੰਟਰ ਹੋਸਟਲ ਐਡਮਨਿਸਟ੍ਰੇਸ਼ਨ ਦੇ ਹੋਸਟ ਮੈਨੂਅਲ 'ਚ ਸੋਧ ਕਰਨ ਦੇ ਫ਼ੈਸਲੇ...
ਦਰਦਨਾਕ ਸੜਕ ਹਾਦਸੇ 'ਚ 6 ਮੌਤਾਂ
. . .  1 day ago
ਭੋਪਾਲ, 23 ਜਨਵਰੀ - ਮੱਧ ਪ੍ਰਦੇਸ਼ ਦੇ ਭਿੰਡ ਵਿਖੇ ਨੈਸ਼ਨਲ ਹਾਈਵੇ 'ਤੇ ਹੋਏ ਦਰਦਨਾਕ ਸੜਕ ਹਾਦਸੇ ਵਿਚ 6 ਜਣਿਆਂ ਦੀ ਮੌਤ ਹੋ ਗਈ। ਮਰਨ ਵਾਲਿਆਂ 'ਚ 3 ਔਰਤਾਂ ਤੇ ਇੱਕ ਬੱਚਾ ਸ਼ਾਮਲ...
ਫ਼ਿਲਮੀ ਅਦਾਕਾਰਾ ਨੰਦਿਤਾ ਦਾਸ ਵੀ ਬੋਲੀ ਨਾਗਰਿਕਤਾ ਸੋਧ ਕਾਨੂੰਨ ਦੇ ਖ਼ਿਲਾਫ਼
. . .  1 day ago
ਜੈਪੁਰ, 23 ਜਨਵਰੀ - ਫ਼ਿਲਮੀ ਅਦਾਕਾਰਾ ਨੰਦਿਤਾ ਦਾਸ ਨੇ ਨਾਗਰਿਕਤਾ ਸੋਧ ਕਾਨੂੰਨ ਉੱਪਰ ਬੋਲਦਿਆਂ ਕਿਹਾ ਕਿ ਚਾਰ ਪੀੜੀਆਂ ਤੋਂ ਜੋ ਇੱਥੇ ਰਹਿ ਰਹੇ ਹਨ, ਉਨ੍ਹਾਂ ਨੂੰ ਦੱਸਿਆ ਜਾ ਰਿਹਾ ਹੈ ਕਿ ਇਹ...
ਦੇਸ਼ ਦੇ ਮੱਥੇ 'ਤੇ ਕਲੰਕ ਹੈ ਨਾਗਰਿਕਤਾ ਸੋਧ ਕਾਨੂੰਨ - ਬਰਿੰਦਰ ਢਿੱਲੋਂ
. . .  1 day ago
ਬੰਗਾ, 23 ਜਨਵਰੀ ( ਜਸਬੀਰ ਸਿੰਘ ਨੂਰਪੁਰ ) - ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਨੇ ਖਟਕੜ ਕਲਾਂ ਵਿਖੇ ਪੰਜਾਬ ਯੂਥ ਕਾਂਗਰਸ ਦੀ ਰੈਲੀ ਨੂੰ ਸੰਬੋਧਨ ਕਰਦਿਆਂ ਆਖਿਆ ਕਿ ਨਾਗਰਿਕਤਾ ਸੋਧ ਕਾਨੂੰਨ ਦੇਸ਼ ਦੇ ਮੱਥੇ 'ਤੇ ਕਲੰਕ ਹੈ, ਜਿਸ ਦਾ ਯੂਥ...
10 ਸਾਲਾ ਬੱਚੀ ਦੇ ਨਸ਼ੀਲਾ ਟੀਕਾ ਲਗਾ ਕੇ ਸਰੀਰਕ ਸ਼ੋਸ਼ਣ ਕਰਨ ਵਾਲੇ ਨੂੰ 20 ਸਾਲ ਦੀ ਕੈਦ
. . .  1 day ago
ਹੁਸ਼ਿਆਰਪੁਰ, 23 ਜਨਵਰੀ (ਬਲਜਿੰਦਰਪਾਲ ਸਿੰਘ) - ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਨੀਲਮ ਅਰੋੜਾ ਦੀ ਅਦਾਲਤ ਨੇ ਸਕੂਲ ਜਾ ਰਹੀ 10 ਸਾਲਾ ਬੱਚੀ ਨੂੰ ਰਸਤੇ 'ਚ ਰੋਕ ਕੇ ਉਸ ਦੇ ਨਸ਼ੀਲੇ ਪ੍ਰਭਾਵ ਵਾਲਾ ਟੀਕਾ ਲਗਾਉਣ ਤੋਂ ਬਾਅਦ ਉਸ ਦਾ ਸਰੀਰਕ ਸ਼ੋਸ਼ਣ ਕਰਨ ਵਾਲੇ...
ਡੀ.ਐਸ.ਪੀ. ਦਵਿੰਦਰ ਸਿੰਘ ਨੂੰ 15 ਦਿਨ ਦੇ ਐਨ.ਆਈ.ਏ. ਰਿਮਾਂਡ 'ਤੇ ਭੇਜਿਆ ਗਿਆ
. . .  1 day ago
ਜੰਮੂ, 23 ਜਨਵਰੀ - ਡੀ.ਐਸ.ਪੀ. ਦਵਿੰਦਰ ਸਿੰਘ ਤੇ 3 ਹੋਰਾਂ ਨੂੰ ਅੱਜ ਐਨ.ਆਈ.ਏ. ਕੋਰਟ ਜੰਮੂ ਵਿਚ ਪੇਸ਼ ਕੀਤਾ ਗਿਆ। ਡੀ.ਐਸ.ਪੀ. ਦਵਿੰਦਰ ਸਿੰਘ ਨੂੰ ਤਿੰਨ ਅੱਤਵਾਦੀਆਂ ਨਾਲ ਕਾਬੂ ਕੀਤਾ ਗਿਆ ਸੀ। ਉਥੇ ਹੀ, ਡੀ.ਐਸ.ਪੀ. ਦਵਿੰਦਰ ਸਿੰਘ ਤੇ 3 ਹੋਰਾਂ ਨੂੰ...
ਵਿਰਾਸਤੀ ਮਾਰਗ 'ਤੇ ਬਣੇ ਬੁੱਤਾਂ ਬਾਰੇ ਬਣਾਈ ਗਈ ਕਮੇਟੀ ਨੇ ਕੀਤੀ ਅਹਿਮ ਮੀਟਿੰਗ
. . .  1 day ago
ਅੰਮ੍ਰਿਤਸਰ, 23 ਜਨਵਰੀ (ਜਸਵੰਤ ਸਿੰਘ ਜੱਸ) - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਆਦੇਸ਼ 'ਤੇ ਵਿਰਾਸਤੀ ਮਾਰਗ 'ਤੇ ਬਣੇ ਬੁੱਤਾਂ ਬਾਰੇ ਬਣਾਈ ਗਈ ਤਿੰਨ ਮੈਂਬਰੀ ਕਮੇਟੀ ਵੱਲੋਂ ਅੱਜ ਮੀਟਿੰਗ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ...
ਕਪਿਲ ਸ਼ਰਮਾ ਦੁਬਈ 'ਚ ਖ਼ੁਸ਼ੀ ਭਰੇ ਅੰਦਾਜ਼ 'ਚ ਆਏ ਨਜ਼ਰ
. . .  1 day ago
ਜਲੰਧਰ, 23 ਜਨਵਰੀ - ਕਾਮੇਡੀ ਕਿੰਗ ਕਪਿਲ ਸ਼ਰਮਾ, ਭਾਰਤੀ ਸਿੰਘ ਆਪਣੇ ਸਾਥੀਆਂ ਸਮੇਤ ਇਕ ਸ਼ੋਅ ਲਈ ਦੁਬਈ ਪੁੱਜੇ। ਇਸ ਮੌਕੇ ਪੂਰੀ ਟੀਮ ਖ਼ੁਸ਼ੀ ਭਰੇ ਅੰਦਾਜ਼ ਵਿਚ ਨਜ਼ਰ...
ਯੂਨੀਵਰਸਿਟੀ ਦੀਆਂ ਕੰਟੀਨਾਂ 'ਚ ਵੱਧ ਕੀਮਤਾਂ 'ਤੇ ਵਿਦਿਆਰਥੀਆਂ ਵਲੋਂ ਸੰਘਰਸ਼ ਜਾਰੀ
. . .  1 day ago
ਪਟਿਆਲਾ, 23 ਜਨਵਰੀ (ਅਮਨਦੀਪ ਸਿੰਘ) - ਪੰਜਾਬੀ ਯੂਨੀਵਰਸਿਟੀ ਦੇ ਵਿਚ ਕੱਲ੍ਹ ਤੋਂ ਚਲ ਰਿਹਾ ਵਿਦਿਆਰਥੀਆਂ ਦਾ ਸੰਘਰਸ਼ ਜਾਰੀ ਹੈ ਵਿਦਿਆਰਥੀ ਇਸ ਮੰਗ 'ਤੇ ਅੜੇ ਹੋਏ ਹਨ ਕਿ ਯੂਨੀਵਰਸਿਟੀ ਦੀਆਂ ਸਾਰੀਆਂ ਕੰਟੀਨਾਂ 'ਤੇ ਰੇਟ/ਲਿਸਟ ਲਗਾਈ ਜਾਵੇ। ਵੱਧ ਰੇਟ ਲੈਣੇ ਬੰਦ...
ਢੱਡਰੀਆਂ ਵਾਲਾ ਅਤੇ ਸਾਥੀ ਵਿਕਰਮ ਸਿੰਘ ਖ਼ਿਲਾਫ਼ ਪੁਲੀਸ ਨੂੰ ਸ਼ਿਕਾਇਤ
. . .  1 day ago
ਅੰਮ੍ਰਿਤਸਰ 23 ਜਨਵਰੀ (ਅ.ਬ) - ਵਿਵਾਦਿਤ ਪ੍ਰਚਾਰਕ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਅਤੇ ਇਸ ਦੇ ਜਥੇਦਾਰ ਪ੍ਰਤੀ ਕੀਤੀਆਂ ਗਈਆਂ ਗਲਤ ਟਿੱਪਣੀਆਂ ਦਾ ਮਾਮਲਾ ਕਾਨੂੰਨੀ ਰੁਖ ਅਖ਼ਤਿਆਰ ਕਰਨ ਜਾ ਰਿਹਾ ਹੈ। ਭਾਈ ਢੱਡਰੀਆਂ...
ਬਹਿਬਲ ਕਲਾਂ ਗੋਲੀਕਾਂਡ ਦੇ ਮੁੱਖ ਗਵਾਹ ਮ੍ਰਿਤਕ ਸੁਰਜੀਤ ਸਿੰਘ ਦੇ ਘਰ ਪਹੁੰਚੇ ਸੁਖਬੀਰ ਬਾਦਲ
. . .  1 day ago
ਐਸ.ਵਾਈ.ਐਲ. 'ਤੇ ਸਰਬ ਦਲ ਬੈਠਕ ਇਤਿਹਾਸਕ - ਚੰਦੂਮਾਜਰਾ
. . .  1 day ago
ਗਣਤੰਤਰ ਦਿਵਸ ਮੌਕੇ ਕਮਿਸ਼ਨਰੇਟ ਜਲੰਧਰ ਦੀ ਹੱਦ ਅੰਦਰ ਨਹੀਂ ਉਡਾਏ ਜਾ ਸਕਣਗੇ ਡਰੋਨ
. . .  1 day ago
ਪਤਨੀ 'ਤੇ ਗੋਲੀ ਚਲਾਉਣ ਦੇ ਮਾਮਲੇ ਵਿਚ ਡੀ.ਐਸ.ਪੀ ਅਤੁਲ ਸੋਨੀ ਦੀ ਜ਼ਮਾਨਤ ਦੀ ਅਰਜ਼ੀ ਖ਼ਾਰਜ
. . .  1 day ago
ਗਣਤੰਤਰ ਦਿਵਸ ਦੀ ਪਰੇਡ ਤੋਂ ਪਹਿਲਾ ਫੁੱਲ ਡਰੈੱਸ ਰੀਹਰਸਲ
. . .  1 day ago
ਪਾਕਿ ਅਦਾਲਤ ਨੇ 15 ਸਾਲਾ ਹਿੰਦੂ ਲੜਕੀ ਨੂੰ ਮਹਿਲਾ ਸੁਰੱਖਿਆ ਕੇਂਦਰ ਭੇਜਿਆ, ਜਬਰਦਸਤੀ ਨਿਕਾਹ ਲਈ ਕੀਤਾ ਗਿਆ ਸੀ ਅਗਵਾ
. . .  1 day ago
ਆਨ ਡਿਊਟੀ ਸਾਹਿਤਕ ਸਮਾਗਮਾਂ ਵਿਚ ਹਿੱਸਾ ਲੈ ਸਕਣਗੇ ਅਧਿਆਪਕ -ਕ੍ਰਿਸ਼ਨ ਕੁਮਾਰ
. . .  1 day ago
ਰਾਜਸਥਾਨ ਤੋਂ ਪਾਣੀ ਦੇ ਪੈਸੇ ਨਹੀਂ ਲਏ ਜਾ ਸਕਦੇ - ਮੁੱਖ ਮੰਤਰੀ ਕੈਪਟਨ
. . .  1 day ago
ਅਜਿਹਾ ਕਿਹੜਾ ਪਾਕਿਸਤਾਨੀ ਕ੍ਰਿਕਟਰ ਜੋ ਭਾਰਤੀ ਟੀਮ ਦੀ ਪ੍ਰਸੰਸਾ ਨਾ ਕਰਦਾ ਹੋਵੇ - ਸ਼ੋਇਬ ਅਖ਼ਤਰ
. . .  1 day ago
ਬਠਿੰਡਾ ਜੇਲ੍ਹ ਵਿਚੋਂ ਮੋਬਾਈਲ ਫ਼ੋਨ ਮਿਲਣੇ ਲਗਾਤਾਰ ਜਾਰੀ
. . .  1 day ago
ਲੁਧਿਆਣਾ 'ਚ 10 ਕਰੋੜ ਦੀ ਹੈਰੋਇਨ ਬਰਾਮਦ, 4 ਨੌਜਵਾਨ ਕਾਬੂ
. . .  1 day ago
ਅਸਮ 'ਚ 644 ਅੱਤਵਾਦੀਆਂ ਵੱਲੋਂ ਆਤਮ ਸਮਰਪਣ
. . .  1 day ago
ਅਕਾਲੀ ਦਲ ਸੁਤੰਤਰ 26 ਜਨਵਰੀ ਨੂੰ ਕਰੇਗਾ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ
. . .  1 day ago
ਸੁਭਾਸ਼ ਚੰਦਰ ਬੋਸ ਦਾ 124ਵਾਂ ਜਨਮ ਦਿਨ ਮਨਾਇਆ
. . .  1 day ago
ਰਵੀਨਾ ਟੰਡਨ ਅਤੇ ਫਰਾਹ ਖਾਨ ਨੂੰ ਹਾਈ ਕੋਰਟ ਵੱਲੋਂ ਰਾਹਤ
. . .  1 day ago
ਬੈਂਸ ਭਰਾਵਾਂ ਨੂੰ ਨਹੀਂ ਮਿਲਿਆ ਸਰਬ ਪਾਰਟੀ ਮੀਟਿੰਗ ਦਾ ਸੱਦਾ
. . .  1 day ago
ਨਿਰਭੈਆ ਦੇ ਦੋਸ਼ੀਆਂ ਤੋਂ ਜੇਲ੍ਹ ਪ੍ਰਸ਼ਾਸਨ ਨੇ ਪੁੱਛੀ ਅੰਤਿਮ ਇੱਛਾ
. . .  1 day ago
ਆਮ ਆਦਮੀ ਪਾਰਟੀ ਵੱਲੋਂ ਨਗਰ ਕੌਂਸਲ ਨਾਭਾ ਦੇ ਖਿਲਾਫ ਦਿੱਤਾ ਗਿਆ ਰੋਸ ਧਰਨਾ
. . .  1 day ago
ਪਟਿਆਲਾ 'ਚ ਆਪਣੀਆਂ ਮੰਗਾਂ ਨੂੰ ਲੈ ਕੇ 8 ਲੋਕ ਪਾਣੀ ਵਾਲੀ ਟੈਂਕੀ 'ਤੇ ਚੜ੍ਹੇ
. . .  1 day ago
ਪਰਿਵਾਰ ਦੇ ਤਿੰਨ ਜੀਆਂ ਦਾ ਕਤਲ ਕਰਨ ਮਗਰੋਂ ਪਤੀ ਵਲੋਂ ਖੁਦਕੁਸ਼ੀ ਦੀ ਕੋਸ਼ਿਸ਼
. . .  1 day ago
ਸਵਾਈਨ ਫਲੂ ਨੂੰ ਲੈ ਕੇ ਸਿਹਤ ਵਿਭਾਗ ਹੋਇਆ ਚੌਕਸ
. . .  1 day ago
ਕੰਗਨਾ ਰਾਣੌਤ ਨੇ ਉੱਘੀ ਵਕੀਲ 'ਤੇ ਕੀਤੀ ਵਿਵਾਦਗ੍ਰਸਤ ਟਿੱਪਣੀ
. . .  1 day ago
ਅਜਿਹੀ ਸਜ਼ਾ ਦੇਵਾਂਗਾ ਕਿ ਆਉਣ ਵਾਲੀਆਂ ਪੀੜੀਆਂ ਯਾਦ ਰੱਖਣਗੀਆਂ - ਯੋਗੀ
. . .  1 day ago
ਨਿੱਜੀ ਕੰਪਨੀ ਦੀ ਬੱਸ ਨਾਲ ਟਕਰਾ ਕੇ ਪਲਟੀ ਸਕੂਲ ਦੀ ਬੱਸ, 6 ਬੱਚੇ ਜ਼ਖਮੀ
. . .  1 day ago
ਕੋਲਕਾਤਾ : ਭਾਜਪਾ ਦੇ ਸੰਸਦ ਮੈਂਬਰ ਸਵਪਨ ਦਾਸਗੁਪਤਾ ਦੇ ਖ਼ਿਲਾਫ਼ ਲੋਕਾਂ ਨੇ ਕੀਤਾ ਪ੍ਰਦਰਸ਼ਨ
. . .  1 day ago
ਮਾਓਵਾਦੀਆਂ ਨੇ ਸੜਕ ਨਿਰਮਾਣ ਦੇ ਕੰਮ 'ਚ ਲੱਗੇ ਵਾਹਨਾਂ ਨੂੰ ਕੀਤਾ ਅੱਗ ਹਵਾਲੇ
. . .  1 day ago
ਇੰਫਾਲ ਦੇ ਨਾਗਮਪਾਲ ਰਿਮਜ਼ ਰੋਡ 'ਤੇ ਹੋਇਆ ਧਮਾਕਾ
. . .  1 day ago
ਅੱਜ ਦਾ ਵਿਚਾਰ
. . .  1 day ago
ਦੋ ਮੋਟਰਸਾਈਕਲ ਦੀ ਆਹਮਣੇ ਸਾਹਮਣੇ ਟੱਕਰ 'ਚਂ ਇੱਕ ਦੀ ਮੌਤ
. . .  2 days ago
ਪਨ ਬੱਸ ਖੜ੍ਹੇ ਟਰਾਲੇ ਨਾਲ ਟਕਰਾਈ ,15 ਜ਼ਖ਼ਮੀ
. . .  2 days ago
ਚੋਰੀ ਕੀਤੀਆਂ 15 ਲਗਜ਼ਰੀ ਗੱਡੀਆਂ ਸਮੇਤ ਇਕ ਵਿਅਕਤੀ ਕਾਬੂ, 6 ਫ਼ਰਾਰ
. . .  2 days ago
ਰੇਲ ਗੱਡੀ ਅੱਗੇ ਲੇਟ ਕੇ ਬਜ਼ੁਰਗ ਨੇ ਕੀਤੀ ਖ਼ੁਦਕੁਸ਼ੀ
. . .  2 days ago
15 ਸਾਲ ਪੁਰਾਣੇ 3 ਪਹੀਆ ਵਾਹਨ ਬਦਲੇ ਜਾਣਗੇ ਇਲੈਕਟ੍ਰਿਕ/ਸੀ.ਐਨ.ਜੀ 3 ਪਹੀਆ ਵਾਹਨਾਂ 'ਚ - ਪੰਨੂ
. . .  2 days ago
ਤਿੰਨ ਜਣਿਆਂ ਸਮੇਤ ਰਾਜਸਥਾਨ ਫੀਡਰ (ਨਹਿਰ) 'ਚ ਡਿੱਗੀ ਕਾਰ
. . .  2 days ago
ਬੀ.ਡੀ.ਪੀ.ਓ ਮੋਰਿੰਡਾ 10000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
. . .  2 days ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 29 ਅੱਸੂ ਸੰਮਤ 550

ਰੂਪਨਗਰ

ਬਾਲ ਭਲਾਈ ਕਮੇਟੀ ਨੇ ਕੀਤੀ ਜ਼ਿੰਦਾ ਜੀਵ ਬੇਸਹਾਰਾ ਆਸ਼ਰਮ ਨੰਗਲ ਦੀ ਚੈਕਿੰਗ

ਨੰਗਲ, 14 ਅਕਤੂਬਰ (ਪ੍ਰੋ: ਅਵਤਾਰ ਸਿੰਘ)-ਕੱਲ੍ਹ ਦੇਰ ਸ਼ਾਮ ਬਾਲ ਭਲਾਈ ਕਮੇਟੀ ਰੂਪਨਗਰ ਨੇ 'ਜਿੰਦਾ ਜੀਵ ਬੇਸਹਾਰਾ ਆਸ਼ਰਮ' ਨੰਗਲ ਦੇ ਵੱਖ-ਵੱਖ ਸੈਂਟਰਾਂ ਜਵਾਹਰ ਮਾਰਕੀਟ ਅਤੇ ਪਿੰਡ ਡੁਕਲੀ 'ਚ ਚੈਕਿੰਗ ਕੀਤੀ | ਕਮੇਟੀ ਮੈਂਬਰ ਚੇਅਰਪਰਸਨ ਮੈਡਮ ਜਸਮੀਤ ਕੌਰ, ਮੈਂਬਰ ਕਿਰਨਪ੍ਰੀਤ ਕੌਰ, ਮੈਂਬਰ ਗਗਨਦੀਪ ਕੌਰ ਸੈਣੀ, ਮੈਂਬਰ ਕੁਲਦੀਪ ਚੰਦ ਨੇ ਨੰਗਲ ਦੇ ਪੁਲਿਸ ਅਧਿਕਾਰੀ ਯੋਗਾ ਸਿੰਘ ਨੂੰ ਨਾਲ ਲੈ ਕੇ ਇਨ੍ਹਾਂ ਸੈਂਟਰਾਂ ਦੀ ਅਚਨਚੇਤ ਚੈਕਿੰਗ ਕੀਤੀ | ਲਗਭਗ 2 ਘੰਟੇ ਚੱਲੀ ਇਸ ਚੈਕਿੰਗ ਦੌਰਾਨ ਆਸ਼ਰਮ ਵਿਚ ਰਹਿਣ ਵਾਲੇ ਵਿਅਕਤੀਆਂ ਬਾਰੇ ਜਾਣਕਾਰੀ ਹਾਸਲ ਕੀਤੀ ਗਈ | ਕਮੇਟੀ ਮੈਂਬਰ ਇਸ ਗੱਲ ਤੋਂ ਹੈਰਾਨ ਹੋ ਗਏ ਜਦੋਂ ਆਸ਼ਰਮ ਵਿਚ ਰਹਿਣ ਵਾਲੇ ਵਿਅਕਤੀਆਂ ਦੀ ਗਿਣਤੀ ਪ੍ਰਬੰਧਕਾਂ ਵੱਲੋਂ 70 ਦੱਸੀ ਗਈ ਪ੍ਰੰਤੂ ਮੌਕੇ 'ਤੇ ਸਿਰਫ਼ 26 ਵਿਅਕਤੀ ਹੀ ਮਿਲੇ | ਇਸੇ ਤਰ੍ਹਾਂ ਆਸ਼ਰਮ ਵਿਚ ਮੌਜੂਦ ਇੱਕ ਲੜਕੀ ਦੀ ਉਮਰ ਅਤੇ ਆਸ਼ਰਮ ਵਿਚ ਕਦੋਂ ਤੋਂ ਰਹਿ ਰਹੀ ਹੈ, ਬਾਰੇ ਵੀ ਸਹੀ ਜਾਣਕਾਰੀ ਨਾਂ ਦੱਸ ਸਕੇ | ਇਸ ਮੌਕੇ ਆਸ਼ਰਮ ਦੇ ਮੁਖੀ ਅਸ਼ੋਕ ਸਚਦੇਵਾ ਅਤੇ ਪਿੰਕੀ ਸਚਦੇਵਾ ਨੇ ਦੱਸਿਆ ਕਿ ਆਸ਼ਰਮ ਵਿਚ ਰਹਿਣ ਵਾਲੇ ਵਿਅਕਤੀਆਂ ਦੇ ਰਹਿਣ ਅਤੇ ਖਾਣ-ਪੀਣ ਦਾ ਪੂਰਾ ਪ੍ਰਬੰਧ ਕੀਤਾ ਗਿਆ ਹੈ ਅਤੇ ਇਨ੍ਹਾਂ ਨੂੰ ਬਣਦੀ ਹਰ ਤਰ੍ਹਾਂ ਦੀ ਡਾਕਟਰੀ ਸਹਾਇਤਾ ਦਿੱਤੀ ਜਾਂਦੀ ਹੈ | ਉਨ੍ਹਾਂ ਕਿਹਾ ਕਿ ਬੇਸਹਾਰਾ ਲੋਕਾਂ ਦੀ ਸੇਵਾ ਕਰਨਾ ਸਾਡਾ ਦਿਲੀ ਸ਼ੌਕ ਹੈ ਤੇ ਅਸੀਂ ਇਹ ਸੇਵਾ ਤਕਰੀਬਨ 20-22 ਸਾਲਾਂ ਤੋਂ ਨਿਭਾ ਰਹੇ ਹਾਂ | ਪੱਤਰਕਾਰਾਂ ਦੇ ਪੁੱਛਣ 'ਤੇ ਬਾਲ ਭਲਾਈ ਕਮੇਟੀ ਮੈਂਬਰਾਂ ਨੇ ਦੱਸਿਆ ਕਿ ਮਾਣਯੋਗ ਹਾਈ ਕੋਰਟ ਅਤੇ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਹੀ ਵੱਖ- ਵੱਖ ਸੈਂਟਰਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ ਤੇ ਇਸ ਸੈਂਟਰ ਦੀ ਚੈਕਿੰਗ ਸਬੰਧੀ ਪੂਰੀ ਜਾਣਕਾਰੀ ਅਤੇ ਰਿਪੋਰਟ ਵੀ ਸਰਕਾਰ ਨੂੰ ਭੇਜੀ ਜਾਵੇਗੀ |

ਦੋਆਬਾ ਜ਼ੋਨ ਦਾ 36ਵਾਂ ਹਫ਼ਤਾਵਾਰੀ ਸਮਾਗਮ ਹੋਇਆ

ਸ੍ਰੀ ਅਨੰਦਪੁਰ ਸਾਹਿਬ, 14 ਅਕਤੂਬਰ (ਜੇ.ਐਸ. ਨਿੱਕੂਵਾਲ, ਕਰਨੈਲ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚਲਾਈ ਗੁਰਮਤਿ ਪ੍ਰਚਾਰ ਲਹਿਰ ਦੇ ਦੋਆਬਾ ਜ਼ੋਨ ਦਾ 36ਵਾਂ ਹਫ਼ਤਾਵਾਰੀ ...

ਪੂਰੀ ਖ਼ਬਰ »

ਡੀਜ਼ਲ-ਪੈਟਰੋਲ ਦੇ ਰੇਟ ਘਟਾਉਣ ਦੀ ਮੰਗ

ਸੁਖਸਾਲ, 14 ਅਕਤੂਬਰ (ਧਰਮ ਪਾਲ)-ਪੰਜਾਬ ਸਰਕਾਰ ਡੀਜ਼ਲ ਅਤੇ ਪੈਟਰੋਲ 'ਤੇ ਜਲਦ ਹੀ ਵੈਟ ਘਟਾ ਕੇ ਲੋਕਾਂ ਨੂੰ ਰਾਹਤ ਦੇਵੇ ਕਿਉਂਕਿ ਕੇਂਦਰ ਸਰਕਾਰ ਵਲੋਂ ਡੀਜਲ-ਪੈਟਰੋਲ ਦੇ ਰੇਟ ਵਿਚ ਢਾਈ ਰੁਪਏ ਢਿੱਲ ਦਿੱਤੀ ਹੈ ਪਰ ਪੰਜਾਬ ਸਰਕਾਰ ਵਲੋਂ ਡੀਜ਼ਲ ਪੈਟਰੋਲ ਦੇ ਰੇਟ ਨਾ ਘਟਾ ...

ਪੂਰੀ ਖ਼ਬਰ »

ਰੂਪਨਗਰ-ਮੋਰਿੰਡਾ ਬਾਈਪਾਸ ਮਾਰਗ 'ਤੇ ਓਵਰਲੋਡ ਟਿੱਪਰਾਂ ਦੀ ਦਹਿਸ਼ਤ

ਰੂਪਨਗਰ, 14 ਅਕਤੂਬਰ (ਸਤਨਾਮ ਸਿੰਘ ਸੱਤੀ)-ਓਵਰਲੋਡ ਵਾਹਨਾਂ 'ਤੇ ਰੋਕ ਲਾਉਣ 'ਚ ਪਹਿਲਾਂ ਅਕਾਲੀ-ਭਾਜਪਾ ਸਰਕਾਰ ਅਤੇ ਹੁਣ ਕਾਂਗਰਸ ਸਰਕਾਰ ਬੁਰੀ ਤਰ੍ਹਾਂ ਫੇਲ ਹੋ ਗਈਆਂ ਹਨ | ਓਵਰਲੋਡ ਵਾਹਨਾਂ ਕਰਕੇ ਕੀਮਤੀ ਜਾਨਾਂ ਜਾ ਰਹੀਆਂ ਹਨ ਅਤੇ ਘਟਨਾਵਾਂ 'ਚ ਲੋਕ ਜ਼ਖਮੀ ਵੀ ਹੋ ...

ਪੂਰੀ ਖ਼ਬਰ »

ਭਗਵਾਨ ਸ੍ਰੀ ਕ੍ਰਿਸ਼ਨ ਨੇ ਬੁਰਾਈਆਂ ਦਾ ਨਾਸ਼ ਕਰਕੇ ਅੱਛਾਈ ਦੀ ਖ਼ੁਸ਼ਬੂ ਪੈਦਾ ਕੀਤੀ-ਰਾਣਾ ਕੇ. ਪੀ. ਸਿੰਘ

ਨੂਰਪੁਰ ਬੇਦੀ, 14 ਅਕਤੂਬਰ (ਵਿੰਦਰਪਾਲ ਝਾਂਡੀਆਂ, ਰਾਜੇਸ਼ ਚੌਧਰੀ)-ਬਲਾਕ ਨੂਰਪੁਰ ਬੇਦੀ ਦੇ ਪਿੰਡ ਟਿੱਬਾ ਟੱਪਰੀਆਂ ਵਿਖੇ ਸਥਿਤ ਸ਼ਿਵ ਮੰਦਰ ਵਿਖੇ ਰਾਧਾ ਕ੍ਰਿਸ਼ਨ ਦੀ ਮੂਰਤੀ ਸਥਾਪਨਾ ਕਰਨ ਲਈ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਧਾਰਮਿਕ ਸਮਾਗਮ ਕਰਵਾਇਆ ਗਿਆ | ਜਿਸ ...

ਪੂਰੀ ਖ਼ਬਰ »

ਸ੍ਰੀ ਚਮਕੌਰ ਸਾਹਿਬ ਦੀ ਅਨਾਜ ਮੰਡੀ ਵਿਚ 58 ਹਜ਼ਾਰ 230 ਕੁਇੰਟਲ ਝੋਨੇ ਦੀ ਖ਼ਰੀਦ ਪਰ ਖਾਤੇ ਖਾਲੀ

ਸ੍ਰੀ ਚਮਕੌਰ ਸਾਹਿਬ, 14 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਜ਼ਿਲ੍ਹਾ ਰੂਪਨਗਰ ਦੀ ਸਭ ਤੋਂ ਵੱਡੀ ਸ੍ਰੀ ਚਮਕੌਰ ਸਾਹਿਬ ਅਤੇ ਇਸ ਦੀਆਂ ਸਹਾਇਕ ਅਨਾਜ ਮੰਡੀਆਂ ਵਿਚ ਹੁਣ ਤੱਕ ਕੇਵਲ 58 ਹਜ਼ਾਰ 230 ਕੁਇੰਟਲ ਝੋਨੇ ਦੀ ਖ਼ਰੀਦ ਵੱਖ-ਵੱਖ ਖ਼ਰੀਦ ਏਜੰਸੀਆਂ ਵੱਲੋਂ ਕੀਤੀ ਜਾ ...

ਪੂਰੀ ਖ਼ਬਰ »

ਧਾਰਮਿਕ ਸਮਾਗਮ ਕਰਵਾਇਆ

ਪੁਰਖਾਲੀ, 14 ਅਕਤੂਬਰ (ਬੰਟੀ)-ਬਿੰਦਰਖ ਵਿਖੇ ਬਾਬਾ ਵਡਭਾਗ ਸਿੰਘ ਦਾ ਜਨਮ ਦਿਵਸ ਧੂਮਧਾਮ ਨਾਲ ਮਨਾਇਆ ਗਿਆ¢ ਇਸ ਮੌਕੇ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ ਉਪਰੰਤ ਢਾਡੀ ਜਥੇ ਵੱਲੋਂ ਸੰਗਤਾਾ ਨੂੰ ਢਾਡੀ ਵਾਰਾਾ ਨਾਲ ਨਿਹਾਲ ਕੀਤਾ ਗਿਆ¢ ਸੇਵਾਦਾਰ ਬੀਬੀ ਰਣਜੀਤ ਕੌਰ ਨੇ ...

ਪੂਰੀ ਖ਼ਬਰ »

ਕੰਨਿਆ ਸਕੂਲ ਤਖ਼ਤਗੜ੍ਹ• ਦੀਆਂ ਅੰਡਰ 14 ਓਪਨ ਕਬੱਡੀ ਜੇਤੂ ਖਿਡਾਰਨਾਂ ਦਾ ਸਨਮਾਨ

ਨੂਰਪੁਰ ਬੇਦੀ, 14 ਅਕਤੂਬਰ (ਰਾਜੇਸ਼ ਚੌਧਰੀ)-ਓਪਨ ਅੰਡਰ 14 ਵਰਗ 'ਚ ਨੈਸ਼ਨਲ ਕਬੱਡੀ 'ਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਤਖਤਗੜ੍ਹ• ਦੀਆਂ ਜ਼ਿਲ੍ਹ•ਾ ਜੇਤੂ ਖਿਡਾਰਨਾਂ ਦਾ ਅੱਜ ਸਕੂਲ ਪਹੁੰਚਣ 'ਤੇ ਸਕੂਲ ਸਟਾਫ਼ ਵਲੋਂ ਸਨਮਾਨ ਕੀਤਾ ਗਿਆ | ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਵਾਧੂ ਵਜ਼ਨ ਦੇ ਨਾਂਅ ਉਤੇ ਟੋਲ ਪਲਾਜ਼ਿਆਂ 'ਤੇ ਕੀਤੀ ਜਾ ਰਹੀ ਹੈ ਅੰਨ੍ਹੀ ਲੁੱਟ

ਨੰਗਲ, 14 ਅਕਤੂਬਰ (ਪ੍ਰੋ. ਅਵਤਾਰ ਸਿੰਘ)-ਕੇਂਦਰ ਸਰਕਾਰ ਨੇ ਮੋਟਰ ਵਹੀਕਲ ਐਕਟ ਵਿਚ ਸੋਧ ਕਰਦੇ ਹੋਏ ਟਰੱਕਾਂ ਵਿਚ ਵਾਧੂ ਲੋਡ ਸਮਰੱਥਾ ਨੂੰ ਪ੍ਰਵਾਨਗੀ ਦੇ ਦਿੱਤੀ ਹੈ ਪਰ ਇਸ ਦੇ ਬਾਵਜੂਦ ਟੋਲ ਪਲਾਜ਼ਿਆਂ 'ਤੇ ਅਜੇ ਤੱਕ ਵੀ ਵਾਧੂ ਲੋਡ ਸਮਰੱਥਾ ਦੀ ਵਸੂਲੀ ਕੀਤੀ ਜਾ ਰਹੀ ...

ਪੂਰੀ ਖ਼ਬਰ »

ਪੀ. ਜੀ .ਆਈ. ਮੁਫ਼ਤ ਬੱਸ ਸੇਵਾ ਲਈ ਸਮਾਜ ਸੇਵੀ ਸੋਹਣ ਸਿੰਘ ਸੰਧੂਆਂ ਨੇ 1.21 ਲੱਖ ਰੁਪਏ ਭੇਟਾ ਸੁਸਾਇਟੀ ਨੰੂ ਸੌ ਾਪੀ

ਸ੍ਰੀ ਚਮਕੌਰ ਸਾਹਿਬ, 14 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਇਲਾਕੇ ਦੇ ਮਰੀਜ਼ਾਂ ਲਈ ਸ੍ਰੀ ਚਮਕੌਰ ਸਾਹਿਬ ਤੋਂ ਪੀ. ਜੀ. ਆਈ. ਚੰਡੀਗੜ੍ਹ ਲਈ ਸ੍ਰੀ ਚਮਕੌਰ ਸਾਹਿਬ ਉਪਕਾਰ ਸੇਵਾ ਸੁਸਾਇਟੀ ਸ੍ਰੀ ਚਮਕੌਰ ਸਾਹਿਬ ਵਲੋਂ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸ਼ੁਰੂ ਕੀਤੀ ...

ਪੂਰੀ ਖ਼ਬਰ »

ਘੱਟ ਗਿਣਤੀ ਮਸੀਹੀ ਭਾਈਚਾਰੇ ਨੂੰ ਦਰਪੇਸ਼ ਔਕੜਾਂ ਦੇ ਹੱਲ ਦੀ ਮੰਗ

ਰੂਪਨਗਰ, 14 ਅਕਤੂਬਰ (ਹੁੰਦਲ)-25 ਅਕਤੂਬਰ 2018 ਦਿਨ ਵੀਰਵਾਰ ਨੂੰ ਰਾਜ ਪੱਧਰੀ 10ਵੇਂ ਸਾਲਾਨਾ ਮਸੀਹੀ ਸਤਿਸੰਗ ਜੋ ਰੌਸ਼ਨ ਗਰਾਊਾਡ ਹੁਸ਼ਿਆਰਪੁਰ ਵਿਖੇ ਹੋ ਰਿਹਾ ਹੈ, ਵਿਚ ਮਾਲਵੇ ਨਾਲ ਸਬੰਧਿਤ ਪਾਸਟਰਾਂ ਨੂੰ ਸੱਦਾ ਪੱਤਰ ਦੇਣ ਆਏ ਕਿ੍ਸ਼ਚੀਅਨ ਨੈਸ਼ਨਲ ਫ਼ਰੰਟ ਦੇ ...

ਪੂਰੀ ਖ਼ਬਰ »

ਵਾਰਡ ਨੰਬਰ ਇਕ ਮੋਰਿੰਡਾ ਵਿਚ 24 ਲੱਖ ਦੇ ਵਿਕਾਸ ਕਾਰਜ ਕੀਤੇ ਸ਼ੁਰੂ

ਮੋਰਿੰਡਾ, 14 ਅਕਤੂਬਰ (ਤਰਲੋਚਨ ਸਿੰਘ ਕੰਗ, ਪਿ੍ਤਪਾਲ ਸਿੰਘ)-ਮੋਰਿੰਡਾ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਕਾਲੋਨੀ ਵਾਰਡ ਨੰਬਰ 1 ਵਿਖੇ ਅੱਜ ਜ਼ਿਲ੍ਹਾ ਕਾਂਗਰਸ ਪ੍ਰਧਾਨ ਅਤੇ ਕੌਾਸਲਰ ਵਿਜੈ ਸ਼ਰਮਾ ਟਿੰਕੂ ਅਤੇ ਕੌਾਸਲ ਪ੍ਰਧਾਨ ਬਲਵਿੰਦਰ ਸਿੰਘ ਬਾਜਵਾ ਨੇ 24 ਲੱਖ ਦੀ ...

ਪੂਰੀ ਖ਼ਬਰ »

ਨੌਜਵਾਨਾਂ ਨੂੰ ਰੁਜ਼ਗਾਰ, ਭਿ੍ਸ਼ਟਾਚਾਰ ਰਹਿਤ ਪ੍ਰਸ਼ਾਸਨ, ਸਰਬਪੱਖੀ ਵਿਕਾਸ ਤੇ ਤਰੱਕੀ ਦੇਣਾ ਕਾਂਗਰਸ ਸਰਕਾਰ ਦਾ ਮੁੱਖ ਮੰਤਵ-ਰਾਣਾ ਕੇ.ਪੀ. ਸਿੰਘ

ਨੂਰਪੁਰ ਬੇਦੀ, 14 ਅਕਤੂਬਰ (ਵਿੰਦਰਪਾਲ ਝਾਂਡੀਆਂ, ਹਰਦੀਪ ਢੀਂਡਸਾ)-ਸੂਬੇ ਦੀ ਕਾਂਗਰਸ ਸਰਕਾਰ ਦਾ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣਾ, ਲੋਕਾਂ ਨੂੰ ਭਿ੍ਸ਼ਟਾਚਾਰ ਰਹਿਤ ਪ੍ਰਸ਼ਾਸਨ ਦੇਣਾ ਤੇ ਸੂਬੇ ਦੇ ਪਿੰਡਾਂ ਦਾ ਸਰਵਪੱਖੀ ਵਿਕਾਸ ਤੇ ਬਿਹਤਰੀ ਤਰੱਕੀ ...

ਪੂਰੀ ਖ਼ਬਰ »

ਨੌਜਵਾਨਾਂ ਨੇ ਸੜਕ ਦੀ ਮੁਰੰਮਤ ਕਰਵਾਉਣ ਦੀ ਕੀਤੀ ਮੰਗ

ਘਨੌਲੀ, 14 ਅਕਤੂਬਰ (ਜਸਵੀਰ ਸਿੰਘ ਸੈਣੀ)-ਰੂਪਨਗਰ-ਨੰਗਲ ਹਾਈਵੇਅ ਮਾਰਗ ਘਨੌਲੀ ਬੈਰੀਅਰ ਦੇ ਨੇੜੇ ਸੜਕ ਦੀ ਖ਼ਸਤਾ ਹਾਲਤ ਹੈ | ਜ਼ਿਕਰਯੋਗ ਹੈ ਕਿ ਚਾਰ ਮਹੀਨੇ ਦੇ ਕਰੀਬ ਮਹਿਕਮੇ ਵਲੋਂ ਸੜਕ ਦੀ ਮੁਰੰਮਤ ਕਰਵਾਉਣ ਲਈ ਖਦੇੜੀ ਗਈ ਸੀ ਪਰ ਹਾਲੇ ਤੱਕ ਮੁਰੰਮਤ ਨਾ ਹੋ ਸਕੀ | ...

ਪੂਰੀ ਖ਼ਬਰ »

ਰਿਆਤ-ਬਾਹਰਾ ਯੂਨੀਵਰਸਿਟੀ ਦੇ ਵੱਖ-ਵੱਖ ਸਕੂਲਾਂ 'ਚ ਫਰੈਸ਼ਰ ਪਾਰਟੀਆਂ

ਰੂਪਨਗਰ, 14 ਅਕਤੂਬਰ (ਸਤਨਾਮ ਸਿੰਘ ਸੱਤੀ)-ਰਿਆਤ ਬਾਹਰਾ ਯੂਨੀਵਰਸਿਟੀ ਸਕੂਲ ਆਫ਼ ਇੰਜੀਨੀਅਰਿੰਗ ਐਾਡ ਟੈਕਨੌਲੋਜੀ, ਯੂਨੀਵਰਸਿਟੀ ਸਕੂਲ ਆਫ਼ ਸਾਇੰਸਿਜ਼, ਯੂਨੀਵਰਸਿਟੀ ਸਕੂਲ ਆਫ਼ ਲਾਅ, ਯੂਨੀਵਰਸਿਟੀ ਸਕੂਲ ਆਫ਼ ਐਗਰੀਕਲਚਰ ਸਾਇੰਸਜ਼ ਨੇ ਨਵੇਂ ਵਿਦਿਆਰਥੀਆਂ ਦਾ ...

ਪੂਰੀ ਖ਼ਬਰ »

ਲੋਕਾਂ ਦੀ ਸਿਹਤ ਦੀ ਰਖਵਾਲੀ ਕਰਨ ਵਾਲੇ ਸਿਹਤ ਕੇਂਦਰ ਨੂੰ ਆਪਣੀ ਰਖਵਾਲੀ ਲਈ ਗੇਟ ਨਾ ਜੁੜਿਆ

ਪੁਰਖਾਲੀ, 14 ਅਕਤੂਬਰ (ਅੰਮਿ੍ਤਪਾਲ ਸਿੰਘ ਬੰਟੀ)-ਘਾੜ ਇਲਾਕੇ ਦੇ ਲੋਕਾਂ ਦੀ ਸਿਹਤ ਦੀ ਰਖਵਾਲੀ ਕਰਨ ਵਾਲੇ ਸਿਹਤ ਕੇਂਦਰ ਪੁਰਖਾਲੀ ਨੂੰ ਆਪਣੀ ਰਖਵਾਲੀ ਲਈ ਅਜੇ ਤੱਕ ਗੇਟ ਦਾ ਪ੍ਰਬੰਧ ਹੀ ਨਹੀਂ ਹੋ ਸਕਿਆ | ਜ਼ਿਕਰਯੋਗ ਹੈ ਕਿ ਸਿਹਤ ਕੇਂਦਰ ਪੁਰਖਾਲੀ ਘਾੜ ਇਲਾਕੇ ਦਾ ...

ਪੂਰੀ ਖ਼ਬਰ »

ਕਿਸਾਨਾਂ ਦੀਆਂ ਖ਼ਰਾਬ ਹੋਈਆਂ ਫ਼ਸਲਾਂ ਦਾ ਮੁਆਵਜ਼ਾ ਦਿੱਤਾ ਜਾਵੇਗਾ-ਰਾਣਾ ਕੇ. ਪੀ. ਸਿੰਘ

ਨੂਰਪੁਰ ਬੇਦੀ, 14ਅਕਤੂਬਰ (ਚੌਧਰੀ, ਢੀਂਡਸਾ)-ਬੇ-ਮੌਸਮੀ ਬਾਰਸ਼ ਨਾਲ ਕਿਸਾਨਾਂ ਦੀਆਂ ਖ਼ਰਾਬ ਹੋਈਆਂ ਫ਼ਸਲਾਂ ਦੀ ਗਿਰਦਾਵਰੀ ਦੇ ਹੁਕਮ ਦਿੱਤੇ ਗਏ ਹਨ ਤੇ ਰਿਪੋਰਟ ਆਉਣ 'ਤੇ ਕਿਸਾਨਾਂ ਨੂੰ ਬਣਦਾ ਮੁਆਵਜ਼ਾ ਦੇ ਕੇ ਰਾਹਤ ਪ੍ਰਦਾਨ ਕੀਤੀ ਜਾਵੇਗੀ | ਇਨ੍ਹਾਂ ਵਿਚਾਰਾਂ ਦਾ ...

ਪੂਰੀ ਖ਼ਬਰ »

ਸਰਕਾਰ ਦੀ ਸੁਸਤ ਕਾਰਗੁਜ਼ਾਰੀ ਿਖ਼ਲਾਫ਼ ਇਕੱਤਰ ਹੋਏ ਕਿਸਾਨਾਂ ਨੇ ਪ੍ਰਗਟਾਇਆ ਰੋਸ

ਨੂਰਪੁਰ ਬੇਦੀ, 14 ਅਕਤੂਬਰ (ਵਿੰਦਰਪਾਲ ਝਾਂਡੀਆਂ)-ਬੀਤੇ ਦਿਨੀਂ ਨੂਰਪੁਰ ਬੇਦੀ ਇਲਾਕੇ ਦੇ ਅਨੇਕਾਂ ਪਿੰਡਾਂ 'ਚ ਬੇਮੌਸਮੀ ਭਾਰੀ ਬਰਸਾਤ ਤੇ ਤੇਜ਼ ਹਨੇਰੀ ਝੱਖੜ ਅਤੇ ਗੜੇਮਾਰੀ ਨਾਲ ਕਿਸਾਨਾਂ ਦੀਆਂ ਫ਼ਸਲਾਂ ਦੇ ਹੋਏ ਭਾਰੀ ਨੁਕਸਾਨ ਦੀ ਵਿਸ਼ੇਸ਼ ਗਿਰਦਾਵਰੀ ਕਰਵਾਉਣ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਦੇ ਵਰਕਰਾਂ ਦੀ ਮੀਟਿੰਗ

ਰੂਪਨਗਰ, 14 ਅਕਤੂਬਰ (ਸਟਾਫ਼ ਰਿਪੋਰਟਰ)-ਆਮ ਆਦਮੀ ਪਾਰਟੀ ਦੀ ਰੋਪੜ ਇਕਾਈ ਵੱਲੋਂ ਪਾਰਟੀ ਵੱਲੋਂ ਖੋਲੇ੍ਹ ਗਏ ਨਵੇਂ ਦਫ਼ਤਰ ਵਿਚ ਪਾਰਟੀ ਦੀ ਇੱਕਜੁੱਟਤਾ ਵਾਸਤੇ ਮੀਟਿੰਗ ਬੁਲਾਈ ਗਈ, ਸੁਖਪਾਲ ਖਹਿਰਾ ਨੂੰ ਉਨ੍ਹਾਂ ਦੇ ਅਹੁਦੇ ਤੋਂ ਹਟਾਏ ਜਾਣ ਤੋਂ ਬਾਅਦ ਪਏ ਕੁੱਝ ...

ਪੂਰੀ ਖ਼ਬਰ »

ਝੋਨੇ ਦੀ ਚੁਕਾਈ ਨਾ ਹੋਣ ਕਾਰਨ ਕਾਠਗੜ੍ਹ ਮੰਡੀ 'ਚ ਬੋਰੀਆਂ ਦੇ ਲੱਗੇ ਅੰਬਾਰ ਮੰਡੀ ਦਾ ਫੜ੍ਹ ਪੱਕਾ ਨਾਂ ਹੋਣ ਕਾਰਨ ਕਿਸਾਨ ਹੋ ਰਹੇ ਨੇ ਪ੍ਰੇਸ਼ਾਨ

ਕਾਠਗੜ੍ਹ, 14 ਅਕਤੂਬਰ ( ਬਲਦੇਵ ਸਿੰਘ ਪਨੇਸਰ)-ਕਾਠਗੜ੍ਹ ਮੰਡੀ ਵਿਚ ਝੋਨੇ ਦੀ ਚੁਕਾਈ ਨਾ ਹੋਣ ਕਾਰਨ ਕਿਸਾਨ ਅਤੇ ਆੜ੍ਹਤੀ ਪ੍ਰੇਸ਼ਾਨ ਹੋ ਰਹੇ ਹਨ | ਇਸ ਮੰਡੀ ਵਿਚ ਬੀਤੀ 7 ਅਕਤੂਬਰ ਤੋਂ ਮਾਰਕਫੈੱਡ ਵਲੋਂ ਝੋਨੇ ਦੀ ਖ਼ਰੀਦ ਸ਼ੁਰੂ ਕੀਤੀ ਗਈ ਸੀ ਤੇ ਅੱਜ ਤੱਕ ਮੰਡੀ ਵਿਚ ...

ਪੂਰੀ ਖ਼ਬਰ »

ਦਾਣਾ ਮੰਡੀ 'ਚ ਸੀਜ਼ਨ ਦੌਰਾਨ ਸੁੱਖ ਸ਼ਾਂਤੀ ਲਈ ਧਾਰਮਿਕ ਸਮਾਗਮ ਕਰਵਾਇਆ

ਮੁਕੰਦਪੁਰ, 14 ਅਕਤੂਬਰ (ਅਮਰੀਕ ਸਿੰਘ ਢੀਂਡਸਾ) - ਹਰ ਸੀਜਨ ਦੀ ਤਰਾਂ ਆੜ੍ਹਤੀ ਵਰਗ ਵਲੋਂ ਦਾਣਾ ਮੰਡੀ ਮੁਕੰਦਪੁਰ ਵਿਖੇ ਸੀਜਨ ਵਿਚ ਸੁੱਖ ਸ਼ਾਂਤੀ ਦੀ ਭਾਵਨਾ ਨਾਲ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ | ਗ੍ਰੰਥੀ ਸਿੰਘ ਵਲੋਂ ਸਰਬੱਤ ਦੇ ਭਲੇ ਅਤੇ ਸੀਜਨ ...

ਪੂਰੀ ਖ਼ਬਰ »

ਪੰਜਾਬੀ ਸਾਹਿਤ ਮੰਚ ਦੀ ਮੀਟਿੰਗ ਹੋਈ

ਬਲਾਚੌਰ, 14 ਅਕਤੂਬਰ (ਬਲਾਚੌਰੀਆ)-ਪੰਜਾਬੀ ਸਾਹਿਤ ਮੰਚ ਬਲਾਚੌਰ ਦੀ ਵਿਸ਼ੇਸ਼ ਮੀਟਿੰਗ ਨਾਮਵਰ ਕਹਾਣੀਕਾਰ ਤੇ ਮੰਚ ਦੇ ਪ੍ਰਧਾਨ ਸੁਰਿੰਦਰ ਸਿੰਘ ਰਾਏ ਮੈਲਬਰਨ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਮੰਚ ਨਾਲ ਜੁੜੇ ਸਾਹਿਤਕਾਰ, ਲੇਖਕਾਂ ਤੇ ਕਵੀਆਂ ਨੇ ਚੰਡੀਗੜ੍ਹ ...

ਪੂਰੀ ਖ਼ਬਰ »

ਮੱਲ੍ਹਾ ਬੇਦੀਆਂ ਵਿਖੇ ਰਾਜਾ ਸਾਹਿਬ ਦੀ ਬਰਸੀ ਨੂੰ ਸਮਰਪਿਤ ਮਹਿਫ਼ਲ-ਏ-ਕੱਵਾਲ 28 ਨੂੰ -ਪੋਸਟਰ ਕੀਤਾ ਜਾਰੀ

ਔੜ/ਝਿੰਗੜਾਂ, 14 ਅਕਤੂਬਰ (ਕੁਲਦੀਪ ਸਿੰਘ)-ਪਿੰਡ ਮੱਲ੍ਹਾ ਬੇਦੀਆਂ ਵਿਖੇ ਰਾਜਾ ਸਾਹਿਬ ਦੇ ਸੇਵਕਾਂ ਵਲੋਂ ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਸ੍ਰੀ ਨਾਭ ਕੰਵਲ ਰਾਜਾ ਸਾਹਿਬ ਦੀ ਬਰਸੀ ਨੂੰ ਸਮਰਪਿਤ ਮਹਿਫ਼ਲ-ਏ-ਕੱਵਾਲ ਨਿੰਮ ਵਾਲਾ ਚੌਕ ਵਿਖੇ 28 ਅਕਤੂਬਰ ਨੂੰ ...

ਪੂਰੀ ਖ਼ਬਰ »

ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ

ਨਵਾਂਸ਼ਹਿਰ, 14 ਅਕਤੂਬਰ (ਪਿੰਟੂ)-ਅੱਜ ਵਿਸ਼ਵਾਸ ਸੇਵਾ ਸੁਸਾਇਟੀ ਵਲੋਂ ਸਮਾਜ ਸੇਵਾ ਦੇ ਕੰਮਾਂ ਨੂੰ ਅੱਗੇ ਤੋਰਦੇ ਹੋਏ 15 ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ ਗਿਆ | ਡਾ: ਹਰਮੇਸ਼ ਪੂਰੀ ਅਤੇ ਅੰਮਿ੍ਤ ਲਾਲ ਜੁਲਕਾ ਨੇ ਸੁਸਾਇਟੀ ਵਲੋਂ ਕੀਤੇ ਕੰਮ ਦੀ ਪ੍ਰਸ਼ੰਸਾ ...

ਪੂਰੀ ਖ਼ਬਰ »

ਲੋਕਾਂ ਦੀ ਸਿਹਤ ਦੀ ਰਖਵਾਲੀ ਕਰਨ ਵਾਲੇ ਸਿਹਤ ਕੇਂਦਰ ਨੂੰ ਆਪਣੀ ਰਖਵਾਲੀ ਲਈ ਗੇਟ ਨਾ ਜੁੜਿਆ

ਪੁਰਖਾਲੀ, 14 ਅਕਤੂਬਰ (ਅੰਮਿ੍ਤਪਾਲ ਸਿੰਘ ਬੰਟੀ)-ਘਾੜ ਇਲਾਕੇ ਦੇ ਲੋਕਾਂ ਦੀ ਸਿਹਤ ਦੀ ਰਖਵਾਲੀ ਕਰਨ ਵਾਲੇ ਸਿਹਤ ਕੇਂਦਰ ਪੁਰਖਾਲੀ ਨੂੰ ਆਪਣੀ ਰਖਵਾਲੀ ਲਈ ਅਜੇ ਤੱਕ ਗੇਟ ਦਾ ਪ੍ਰਬੰਧ ਹੀ ਨਹੀਂ ਹੋ ਸਕਿਆ | ਜ਼ਿਕਰਯੋਗ ਹੈ ਕਿ ਸਿਹਤ ਕੇਂਦਰ ਪੁਰਖਾਲੀ ਘਾੜ ਇਲਾਕੇ ਦਾ ...

ਪੂਰੀ ਖ਼ਬਰ »

ਸੈਰ ਕਰਨ ਵਾਲੇ ਲੋਕਾਂ ਦਾ ਮੂੰਹ ਚਿੜਾਉਣ ਲੱਗੀ ਕਟਲੀ ਮਾਰਗ ਦੇ ਕਿਨਾਰਿਆਂ 'ਤੇ ਫੈਲੀ ਗੰਦਗੀ

ਰੂਪਨਗਰ, 14 ਅਕਤੂਬਰ (ਸਤਨਾਮ ਸਿੰਘ ਸੱਤੀ)-ਰੂਪਨਗਰ ਵਾਸੀ ਹੈੱਡਵਰਕਸ, ਲੌਗ ਹੱਟ, ਸਦਾਬਰਤ ਨੇਚਰ ਟਰੇਲ ਅਤੇ ਕਟਲੀ ਰੋਡ 'ਤੇ ਬਹੁਤ ਮਾਣ ਕਰਦੇ ਹਨ ਜਿੱਥੇ ਵੱਡੀ ਗਿਣਤੀ 'ਚ ਲੋਕ ਸੈਰ ਕਰਨ ਵੀ ਆਉਂਦੇ ਹਨ ਅਤੇ ਇਥੇ ਘਰ ਆਏ ਹਰ ਇਕ ਰਿਸ਼ਤੇਦਾਰ ਮਹਿਮਾਨ ਨੂੰ ਘੁੰਮਾਉਣ ...

ਪੂਰੀ ਖ਼ਬਰ »

ਲੋੜਵੰਦ ਪਰਿਵਾਰਾਂ ਦੀ ਕੀਤੀ ਮਾਲੀ ਮਦਦ

ਮੋਰਿੰਡਾ, 14 ਅਕਤੂਬਰ (ਕੰਗ)-ਮਗਰਲੇ ਦਿਨੀਂ ਮੋਰਿੰਡਾ ਇਲਾਕੇ ਵਿਚ ਹੋਈ ਭਾਰੀ ਬਾਰਸ਼ ਕਾਰਨ ਪਿੰਡ ਢੰਗਰਾਲੀ ਦੇ ਦੋ ਪਰਿਵਾਰਾਂ ਦੇ ਘਰ ਢਹਿ ਗਏ ਸਨ, ਅੱਜ ਰੂਪਨਗਰ ਦੇ ਦਾਨੀ ਸੱਜਣ ਬਲਵੀਰ ਸਿੰਘ ਫ਼ੌਜੀ ਟਾਇਰ ਸਰਵਿਸ ਦੇ ਮਾਲਕ ਪਿੰਡ ਢੰਗਰਾਲੀ ਪਹੁੰਚੇ ਜਿਨ੍ਹਾਂ ਨੇ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਦੀ ਮੀਟਿੰਗ ਹੋਈ

ਮੋਰਿੰਡਾ, 14 ਅਕਤੂਬਰ (ਪਿ੍ਤਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ (ਅ) ਦੇ ਜ਼ਿਲ੍ਹਾ ਰੂਪਨਗਰ ਅਤੇ ਮੋਹਾਲੀ ਦੀ ਜ਼ਰੂਰੀ ਮੀਟਿੰਗ ਗੁਰਦੁਆਰਾ ਸ੍ਰੀ ਸ਼ਹੀਦ ਗੰਜ ਸਾਹਿਬ ਵਿਖੇ ਸ਼ੋ੍ਰਮਣੀ ਅਕਾਲੀ ਦਲ ਅੰਮਿ੍ਤਸਰ ਦੇ ਕੌਮੀ ਜਨਰਲ ਕੁਸ਼ਲ ਪਾਲ ਸਿੰਘ ਦੀ ਪ੍ਰਧਾਨਗੀ ਹੇਠ ਹੋਈ ...

ਪੂਰੀ ਖ਼ਬਰ »

ਟਰਾਂਸਪੋਰਟ ਸੁਸਾਇਟੀ ਦਾ ਕੀਤਾ ਗਠਨ

ਘਨੌਲੀ, 14 ਅਕਤੂਬਰ (ਜਸਵੀਰ ਸਿੰਘ ਸੈਣੀ)-ਅੰਬੂਜਾ ਸੀਮੈਂਟ ਕੰਪਨੀ ਦੇ ਪ੍ਰਦੂਸ਼ਣ ਪ੍ਰਭਾਵਿਤ ਇਲਾਕੇ ਦੇ ਵਸਨੀਕਾਂ ਵਲੋਂ ਨਵੀ ਸੁਸਾਇਟੀ ਦਾ ਗਠਨ ਕਰਕੇ ਫ਼ੈਕਟਰੀ ਮੈਨੇਜਮੈਂਟ ਤੋਂ ਰੁਜ਼ਗਾਰ ਦੀ ਮੰਗ ਕੀਤੀ ਹੈ | ਇਸ ਮੌਕੇ ਵੱਡੀ ਗਿਣਤੀ ਵਿਚ ਇਲਾਕਾ ਵਾਸੀਆਂ ਦੀ ...

ਪੂਰੀ ਖ਼ਬਰ »

ਗੜੇਮਾਰੀ ਨਾਲ ਚਬਰੇਵਾਲ ਵਿਖੇ ਬਰਬਾਦ ਹੋਈ 70 ਏਕੜ ਝੋਨੇ ਤੇ ਮੱਕੀ ਦੀ ਫ਼ਸਲ- ਮੁਆਵਜ਼ਾ ਦੇਣ ਦੀ ਮੰਗ

ਨੂਰਪੁਰ ਬੇਦੀ, 14 ਅਕਤੂਬਰ (ਹਰਦੀਪ ਸਿੰਘ ਢੀਂਡਸਾ)-ਬੀਤੀ ਬੀਤੇ ਦਿਨੀਂ ਨੂਰਪੁਰ ਬੇਦੀ ਇਲਾਕੇ ਵਿਚ ਹੋਈ ਗੜੇ੍ਹਮਾਰੀ ਅਤੇ ਤੇਜ਼ ਝੱਖੜ ਕਾਰਨ ਪਿੰਡ ਚਬਰੇਵਾਲ ਵਿਖੇ ਕਿਸਾਨਾਂ ਦੀ ਕਰੀਬ 70 ਏਕੜ ਜ਼ਮੀਨ 'ਤੇ ਖੜ੍ਹੀ ਝੋਨੇ ਅਤੇ ਮੱਕੀ ਦੀ ਫਸਲ ਬੁਰੀ ਤਰ੍ਹਾਂ ਤਬਾਹ ਹੋਈ ...

ਪੂਰੀ ਖ਼ਬਰ »

ਪ੍ਰਵਾਸੀ ਪੰਜਾਬੀ ਫਰੈਂਡਜ਼ ਕਲੱਬ ਵਲੋਂ ਸਾਲਾਨਾ ਸਮਾਗਮ ਕਰਵਾਇਆ

ਨੰਗਲ, 14 ਅਕਤੂਬਰ (ਗੁਰਪ੍ਰੀਤ ਗਰੇਵਾਲ)-ਪ੍ਰਵਾਸੀ ਪੰਜਾਬੀ ਫਰੈਂਡਜ਼ ਕਲੱਬ ਵਲੋਂ ਮੁੱਖ ਸਰਪ੍ਰਸਤ ਹਰਭਜਨ ਸਿੰਘ ਬਡਵਾਲ ਦੀ ਪ੍ਰੇਰਣਾ ਨਾਲ ਬੀ. ਬੀ. ਐਮ. ਬੀ. ਆਡੀਟੋਰੀਅਮ ਨੰਗਲ ਵਿਖੇ ਸਾਲਾਨਾ ਸਮਾਗਮ ਕਰਵਾਇਆ ਗਿਆ | ਭਾਖੜਾ ਬਿਆਸ ਪ੍ਰਬੰਧ ਬੋਰਡ ਦੇ ਡਿਪਟੀ ਚੀਫ਼ ...

ਪੂਰੀ ਖ਼ਬਰ »

ਗੜੇਮਾਰੀ ਕਾਰਨ ਬਿਨਾਂ ਦਾਣਿਆਂ ਤੋਂ ਖੜ੍ਹੀ ਝੋਨੇ ਦੀ ਫ਼ਸਲ ਵਾਹੁਣ ਲਈ ਮਜਬੂਰ ਨੇ ਨੂਰਪੁਰ ਬੇਦੀ ਇਲਾਕੇ ਦੇ ਕਿਸਾਨ

ਨੂਰਪੁਰ ਬੇਦੀ, 14 ਅਕਤੂਬਰ (ਹਰਦੀਪ ਸਿੰਘ ਢੀਂਡਸਾ)-ਬੀਤੀ 11 ਅਕਤੂਬਰ ਨੂੰ ਨੂਰਪੁਰ ਬੇਦੀ ਇਲਾਕੇ ਵਿਚ ਪਈ ਭਾਰੀ ਗੜੇ੍ਹਮਾਰੀ ਅਤੇ ਤੇਜ਼ ਝੱਖੜ ਕਾਰਨ ਇਲਾਕੇ ਦੇ ਕਈ ਦਰਜਨਾਂ ਪਿੰਡਾਂ ਵਿਚ ਕਿਸਾਨਾਂ ਦੀਆਂ ਸੈਂਕੜੇ ਏਕੜ ਖੜ੍ਹੀਆਂ ਸਾਉਣੀ ਦੀਆਂ ਫ਼ਸਲਾਂ ਬਰਬਾਦ ...

ਪੂਰੀ ਖ਼ਬਰ »

ਮਿੰਨੀ ਕਹਾਣੀ ਮੁਕਾਬਲੇ ਸਬੰਧੀ ਰਚਨਾਵਾਂ ਭੇਜਣ ਦੀ ਆਖ਼ਰੀ ਮਿਤੀ 31 ਅਕਤੂਬਰ

ਸ੍ਰੀ ਚਮਕੌਰ ਸਾਹਿਬ, 14 ਅਕਤੂਬਰ (ਨਾਰੰਗ)-ਸਥਾਨਕ ਪੰਜਾਬੀ ਸਾਹਿਤਕ ਮੰਚ ਵਲੋਂ 14ਵਾਂ ਮਿੰਨੀ ਕਹਾਣੀ ਮੁਕਾਬਲਾ ਰੱਖਿਆ ਗਿਆ ਹੈ ਜਿਸ ਵਿਚ ਕੋਈ ਵੀ ਮਿੰਨੀ ਕਹਾਣੀਕਾਰ ਭਾਗ ਲੈ ਸਕਦਾ ਹੈ | ਮੰਚ ਦੇ ਜਨਰਲ ਸਕੱਤਰ ਸੰਤੋਖ ਸਿੰਘ ਕੰਧੋਲਾ ਨੇ ਦੱਸਿਆ ਕਿ ਬੀਬੀ ਨਛੱਤਰ ਕੌਰ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ

ਸ੍ਰੀ ਅਨੰਦਪੁਰ ਸਾਹਿਬ, 14 ਅਕਤੂਬਰ (ਪ.ਪ. ਰਾਹੀਂ)-ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਕਾਰ ਸੇਵਾ ਮੁਖੀ ਸੰਤ ਬਾਬਾ ਲਾਭ ਸਿੰਘ ਦੀ ਅਗਵਾਈ ਹੇਠ ਗੁਰਦੁਆਰਾ ਕਿਲ੍ਹਾ ਅਨੰਦਗੜ੍ਹ ਸਾਹਿਬ ਵਿਖੇ ...

ਪੂਰੀ ਖ਼ਬਰ »

ਸ਼ਹੀਦੀ ਗੇਟ ਦੀ ਆਰੰਭਤਾ ਨੂੰ ਲੈ ਕੇ ਕੀਤੀ ਅਰਦਾਸ

ਸ੍ਰੀ ਅਨੰਦਪੁਰ ਸਾਹਿਬ, 14 ਅਕਤੂਬਰ (ਨਿੱਕੂਵਾਲ, ਕਰਨੈਲ ਸਿੰਘ)-ਇੱਥੋਂ ਦੇ ਪਿੰਡ ਬੱਢਲ ਨਾਲ ਸਬੰਧਿਤ ਸ਼ਹੀਦ ਕੈਪਟਨ ਭਜਨ ਸਿੰਘ ਕਟਵਾਲ ਦੀ ਯਾਦ ਵਿਚ ਉਨ੍ਹਾਂ ਦੇ ਪਰਿਵਾਰ ਵੱਲੋਂ ਇੱਕ ਗੇਟ ਦੀ ਉਸਾਰੀ ਨੂੰ ਲੈ ਕੇ ਅਰਦਾਸ ਭਾਈ ਰਜਿੰਦਰ ਸਿੰਘ ਮਝੇੜ ਨੇ ਕੀਤੀ | ...

ਪੂਰੀ ਖ਼ਬਰ »

ਬਸਪਾ ਆਗੂਆਂ ਵਲੋਂ ਪੋਸਟ ਮੈਟਿ੍ਕ ਵਜ਼ੀਫ਼ੇ ਭਰਨ ਦੀ ਅੰਤਿਮ ਮਿਤੀ 'ਚ ਵਾਧੇ ਦੀ ਮੰਗ

ਰੂਪਨਗਰ, 14 ਅਕਤੂਬਰ (ਸੱਤੀ)-ਬਹੁਜਨ ਸਮਾਜ ਪਾਰਟੀ ਰੂਪਨਗਰ ਦੇ ਜ਼ਿਲ੍ਹਾ ਇੰਚਾਰਜ ਸੀਨੀਅਰ ਐਡਵੋਕੇਟ ਚਰਨਜੀਤ ਸਿੰਘ ਘਈ ਅਤੇ ਹੋਰਾਂ ਨੇ ਪੰਜਾਬ ਸਰਕਾਰ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਪੀਲ ਕੀਤੀ ਹੈ ਕਿ ਪੰਜਾਬ ਵਿਚ ਜੋ ਪੋਸਟ ਮੈਟਿ੍ਕ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX