ਤਾਜਾ ਖ਼ਬਰਾਂ


ਹੁਸ਼ਿਆਰਪੁਰ ਵਿਖੇ ਪਲਾਈਵੁੱਡ ਫੈਕਟਰੀ 'ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਨੁਕਸਾਨ
. . .  36 minutes ago
ਹੁਸ਼ਿਆਰਪੁਰ, 16 ਦਸੰਬਰ (ਬਲਜਿੰਦਰਪਾਲ ਸਿੰਘ)- ਅੱਜ ਬਾਅਦ ਦੁਪਹਿਰ ਹੁਸ਼ਿਆਰਪੁਰ-ਦਸੂਹਾ ਰੋਡ 'ਤੇ ਅੱਡਾ ਬਾਗਪੁਰ ਵਿਖੇ ਸਥਿਤ ਇੱਕ ਪਲਾਈਵੁੱਡ ਫੈਕਟਰੀ 'ਚ ਭਿਆਨਕ ਅੱਗ ਲੱਗ ਗਈ। ਇਸ ਹਾਦਸੇ 'ਚ...
ਨਾਗਰਿਕਤਾ ਸੋਧ ਕਾਨੂੰਨ 'ਤੇ ਹਿੰਸਕ ਪ੍ਰਦਰਸ਼ਨ ਮੰਦਭਾਗਾ ਅਤੇ ਦੁਖਦਾਈ ਹੈ- ਪ੍ਰਧਾਨ ਮੰਤਰੀ ਮੋਦੀ
. . .  about 1 hour ago
ਨਵੀਂ ਦਿੱਲੀ, 16 ਦਸੰਬਰ- ਨਾਗਰਿਕਤਾ ਸੋਧ ਕਾਨੂੰਨ 'ਤੇ ਹੋ ਰਹੇ ਵਿਰੋਧ ਪ੍ਰਦਰਸ਼ਨ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਕੇ ਕਿਹਾ, ''ਨਾਗਰਿਕਤਾ ਸੋਧ ਕਾਨੂੰਨ 'ਤੇ ਹਿੰਸਕ ਵਿਰੋਧ-ਪ੍ਰਦਰਸ਼ਨ ਮੰਦਭਾਗਾ ਅਤੇ ਦੁਖਦਾਈ...
ਜਾਮੀਆ ਹਿੰਸਾ ਦੇ ਵਿਰੋਧ 'ਚ ਇੰਡੀਆ ਗੇਟ ਵਿਖੇ ਧਰਨੇ 'ਤੇ ਬੈਠੀ ਪ੍ਰਿਯੰਕਾ ਗਾਂਧੀ
. . .  about 1 hour ago
ਨਵੀਂ ਦਿੱਲੀ, 16 ਦਸੰਬਰ- ਜਾਮੀਆ ਮਿਲੀਆ ਇਸਲਾਮੀਆ ਯੂਨੀਵਰਸਿਟੀ ਅਤੇ ਦੂਜੀਆਂ ਸਿੱਖਿਆ ਸੰਸਥਾਵਾਂ 'ਚ ਪੁਲਿਸ ਦੀ ਕਾਰਵਾਈ ਦੇ ਵਿਰੋਧ 'ਚ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ...
ਟਰੇਨ ਹੇਠਾਂ ਆ ਕੇ ਵਿਅਕਤੀ ਵਲੋਂ ਖ਼ੁਦਕੁਸ਼ੀ
. . .  about 1 hour ago
ਲਹਿਰਾਗਾਗਾ, 16 ਦਸੰਬਰ (ਸੂਰਜ ਭਾਨ ਗੋਇਲ)- ਪਿੰਡ ਅੜਕਵਾਸ ਦੇ ਇੱਕ ਵਿਅਕਤੀ ਵਲੋਂ ਮੇਲ ਗੱਡੀ ਥੱਲੇ ਆ ਕੇ ਜੀਵਨ ਲੀਲਾ ਸਮਾਪਤ ਕਰਨ ਦੀ ਖ਼ਬਰ ਮਿਲੀ ਹੈ। ਰੇਲਵੇ ਚੌਕੀ ਇੰਚਾਰਜ ਏ. ਐੱਸ. ਆਈ...
ਉਨਾਓ ਜਬਰ ਜਨਾਹ ਮਾਮਲਾ : ਕੁਲਦੀਪ ਸੇਂਗਰ ਨੂੰ ਕੱਲ੍ਹ ਸੁਣਾਈ ਜਾਵੇਗੀ ਸਜ਼ਾ
. . .  about 1 hour ago
ਨਵੀਂ ਦਿੱਲੀ, 16 ਦਸੰਬਰ- ਉਨਾਓ ਜਬਰ ਜਨਾਹ ਮਾਮਲੇ 'ਚ ਦਿੱਲੀ ਦੀ ਤੀਸ ਹਜ਼ਾਰੀ ਅਦਾਲਤ ਵਲੋਂ ਭਾਜਪਾ ਦੇ ਸਾਬਕਾ ਵਿਧਾਇਕ ਕੁਲਦੀਪ ਸੇਂਗਰ ਨੂੰ...
ਭਾਈ ਸ਼ਕੀਨ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਦੇ ਕੀਰਤਨੀ ਜਥੇ ਨੇ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਕੀਤਾ ਕੀਰਤਨ
. . .  about 2 hours ago
ਡੇਰਾ ਬਾਬਾ ਨਾਨਕ, 16 ਦਸੰਬਰ (ਕਮਲ ਕਾਹਲੋਂ, ਮਾਂਗਟ)- ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਪਾਕਿਸਤਾਨ ਸਥਿਤ ਇਤਿਹਾਸਿਕ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ...
ਉਨਾਓ ਜਬਰ ਜਨਾਹ ਮਾਮਲੇ 'ਚ ਕੁਲਦੀਪ ਸੇਂਗਰ ਦੋਸ਼ੀ ਕਰਾਰ
. . .  about 2 hours ago
ਨਵੀਂ ਦਿੱਲੀ, 16 ਦਸੰਬਰ- ਉਨਾਓ ਜਬਰ ਜਨਾਹ ਅਤੇ ਅਗਵਾ ਮਾਮਲੇ 'ਚ ਦਿੱਲੀ ਦੀ ਤੀਸ ਹਜ਼ਾਰੀ ਕੋਰਟ ਨੇ ਭਾਜਪਾ 'ਚੋਂ ਬਾਹਰ ਕੱਢੇ ਗਏ ਵਿਧਾਇਕ ਕੁਲਦੀਪ ਸੇਂਗਰ ਨੂੰ ਦੋਸ਼ੀ ਕਰਾਰ ਦਿੱਤਾ ਹੈ। ਅਦਾਲਤ ਨੇ...
ਨਾਗਰਿਕਤਾ ਸੋਧ ਕਾਨੂੰਨ ਅਤੇ ਐੱਨ. ਆਰ. ਸੀ. ਦੇ ਵਿਰੋਧ 'ਚ ਮਮਤਾ ਬੈਨਰਜੀ ਨੇ ਕੋਲਕਾਤਾ 'ਚ ਕੱਢਿਆ ਮਾਰਚ
. . .  about 2 hours ago
ਕੋਲਕਾਤਾ, 16 ਦਸੰਬਰ- ਪੱਛਮੀ ਬੰਗਾਲ ਦੀ ਮੰਤਰੀ ਮਮਤਾ ਬੈਨਰਜੀ ਨੇ ਅੱਜ ਕੋਲਕਾਤਾ ਨਾਗਰਿਕਤਾ ਸੋਧ ਕਾਨੂੰਨ ਅਤੇ ਐੱਨ. ਆਰ. ਸੀ. ਦੇ ਖ਼ਿਲਾਫ਼ ਮਾਰਚ ਕੱਢਿਆ ਹੈ। ਦੱਸ ਦਈਏ ਕਿ...
ਫਗਵਾੜਾ ਦੇ ਪਿੰਡ ਰਾਣੀਪੁਰ ਵਿਖੇ ਡਰੱਗ ਇੰਸਪੈਕਟਰ ਵਲੋਂ ਮੈਡੀਕਲ ਸਟੋਰਾਂ 'ਤੇ ਛਾਪੇਮਾਰੀ
. . .  about 3 hours ago
ਫਗਵਾੜਾ, 16 ਦਸੰਬਰ (ਅਸ਼ੋਕ ਕੁਮਾਰ ਵਾਲੀਆ)- ਫਗਵਾੜਾ ਦਾ ਪਿੰਡ ਰਾਣੀਪੁਰ ਵਿਖੇ ਮੈਡੀਕਲ ਸਟੋਰਾਂ 'ਤੇ ਡਰੱਗ ਇੰਸਪੈਕਟਰ ਅਨੁਪਮਾ ਕਾਲੀਆ ਵਲੋਂ ਅੱਜ ਅਚਨਚੇਤ ਚੈਕਿੰਗ ਕੀਤੀ ਜਾ ਰਹੀ ਹੈ। ਇਸ ਸੰਬੰਧੀ ਡਰੱਗ...
ਨਾਭਾ ਪੁਲਿਸ ਵਲੋਂ 50 ਪੇਟੀਆਂ ਅੰਗਰੇਜ਼ੀ ਸ਼ਰਾਬ ਬਰਾਮਦ
. . .  about 3 hours ago
ਨਾਭਾ, 16 ਦਸੰਬਰ (ਕਰਮਜੀਤ ਸਿੰਘ)- ਥਾਣਾ ਕੋਤਵਾਲੀ ਦੇ ਸਹਾਇਕ ਥਾਣੇਦਾਰ ਸੁਖਚੈਨ ਸਿੰਘ ਨੇ ਨਾਕੇਬੰਦੀ ਦੌਰਾਨ 50 ਪੇਟੀਆਂ ਸ਼ਰਾਬ ਨੈਨਾ ਪ੍ਰੀਮੀਅਮ ਵਿਸਕੀ ਚੰਡੀਗੜ੍ਹ ਮਾਰਕਾ, ਜਿਹੜੀਆਂ ਕਿ ਸਮੱਗਲ...
ਬਰਫ਼ ਦੀ ਚਿੱਟੀ ਚਾਦਰ ਨਾਲ ਢਕਿਆ ਲਾਹੌਲ ਸਪਿਤੀ
. . .  about 3 hours ago
ਸ਼ਿਮਲਾ, 16 ਦਸੰਬਰ- ਹਿਮਾਚਲ ਪ੍ਰਦੇਸ਼ ਦੇ ਲਾਹੌਲ ਸਪਿਤੀ ਜ਼ਿਲ੍ਹੇ ਦੇ ਕੋਕਸਰ ਇਲਾਕੇ 'ਚ ਅੱਜ ਤਾਜ਼ਾ ਬਰਫ਼ਬਾਰੀ ਹੋਈ। ਇਸ ਤੋਂ ਬਾਅਦ ਹਰ ਪਾਸੇ ਬਰਫ਼ ਦੀ ਚਿੱਟੀ ਚਾਦਰ...
ਦਿੱਲੀ ਦੇ ਹਾਲਾਤ 'ਤੇ ਕੇਜਰੀਵਾਲ ਨੇ ਅਮਿਤ ਸ਼ਾਹ ਨਾਲ ਮੁਲਾਕਾਤ ਲਈ ਮੰਗਿਆ ਸਮਾਂ
. . .  about 3 hours ago
ਨਵੀਂ ਦਿੱਲੀ, 16 ਦਸੰਬਰ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਟਵੀਟ ਕਰਕੇ ਲਿਖਿਆ ਹੈ ਕਿ ਉਹ ਦਿੱਲੀ ਦੀ ਵਿਗੜੀ ਕਾਨੂੰਨ ਵਿਵਸਥਾ ਨੂੰ ਲੈ ਕੇ ਚਿੰਤਾ 'ਚ ਹਨ। ਕੇਜਰੀਵਾਲ ਨੇ ਅੱਗੇ ਲਿਖਿਆ ਹੈ...
ਹਿੰਸਾ 'ਤੇ ਬੋਲੀ ਜਾਮੀਆ ਦੀ ਵੀ. ਸੀ.- ਬਿਨਾਂ ਆਗਿਆ ਯੂਨੀਵਰਸਿਟੀ 'ਚ ਵੜੀ ਪੁਲਿਸ, ਦਰਜ ਕਰਾਵਾਂਗੇ ਐੱਫ. ਆਈ. ਆਰ.
. . .  about 4 hours ago
ਨਵੀਂ ਦਿੱਲੀ, 16 ਦਸੰਬਰ- ਜਾਮੀਆ ਮਿਲੀਆ ਇਸਲਾਮੀਆ ਯੂਨੀਵਰਸਿਟੀ ਦੀ ਵਾਇਸ ਚਾਂਸਲਰ ਨਜ਼ਮਾ ਅਖ਼ਤਰ ਨੇ ਯੂਨੀਵਰਸਿਟੀ ਕੈਂਪਸ 'ਚ ਦਿੱਲੀ ਪੁਲਿਸ ਦੇ ਦਾਖ਼ਲੇ ਵਿਰੁੱਧ ਐੱਫ. ਆਈ. ਆਰ. ਦਰਜ ਕਰਾਉਣ ਦੀ ਗੱਲ...
ਸੜਕ ਹਾਦਸੇ 'ਚ ਮੋਟਰਸਾਈਕਲ ਚਾਲਕ ਦੀ ਮੌਤ
. . .  about 4 hours ago
ਕਾਹਨੂੰਵਾਨ, 16 ਦਸੰਬਰ (ਹਰਜਿੰਦਰ ਸਿੰਘ ਜੱਜ)- ਥਾਣਾ ਕਾਹਨੂੰਵਾਨ ਅਧੀਨ ਪੈਂਦੇ ਪਿੰਡ ਮੱਲੀਆਂ ਦੇ ਨਜ਼ਦੀਕ ਕਾਹਨੂੰਵਾਨ-ਬਟਾਲਾ ਰੋਡ 'ਤੇ ਵਾਪਰੇ ਹਾਦਸੇ 'ਚ ਮੋਟਰਸਾਈਕਲ ਸਵਾਰ ਇੱਕ ਨੌਜਵਾਨ ਦੀ ਮੌਤ ਹੋ...
ਕਾਦੀਆਂ ਵਿਖੇ 54ਵੀਂ ਓਪਨ ਪੰਜਾਬ ਚੈਂਪੀਅਨਸ਼ਿਪ ਸ਼ੁਰੂ
. . .  about 4 hours ago
ਬਟਾਲਾ, 16 ਦਸੰਬਰ (ਕਾਹਲੋਂ)- ਜ਼ਿਲ੍ਹਾ ਐਥਲੈਟਿਕਸ ਐਸੋਸੀਏਸ਼ਨ ਗੁਰਦਾਸਪੁਰ ਵਲੋਂ ਕਰਾਈ ਜਾ ਰਹੀ 54ਵੀਂ ਓਪਨ ਪੰਜਾਬ ਕਰਾਸ ਕੰਟਰੀ ਚੈਂਪੀਅਨਸ਼ਿਪ ਅੱਜ ਸ਼ੁਰੂ ਹੋ ਗਈ। ਕੈਬਨਿਟ ਮੰਤਰੀ ਓ. ਪੀ. ਸੋਨੀ ਅਤੇ...
ਵਿਰੋਧੀ ਦਲਾਂ ਨੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਮੁਲਾਕਾਤ ਲਈ ਮੰਗਿਆ ਸਮਾਂ
. . .  about 4 hours ago
8 ਦਿਨਾਂ ਦੀ ਨਿਆਇਕ ਹਿਰਾਸਤ 'ਚ ਭੇਜੀ ਗਈ ਪਾਇਲ ਰੋਹਤਗੀ
. . .  about 5 hours ago
ਜੰਮੂ-ਕਸ਼ਮੀਰ 'ਚ ਪਾਕਿਸਤਾਨ ਵਲੋਂ ਜੰਗਬੰਦੀ ਦੀ ਉਲੰਘਣਾ
. . .  about 5 hours ago
ਅੰਮ੍ਰਿਤਸਰ 'ਚ ਨੇਪਾਲੀ ਜੋੜੇ ਨੇ ਕਰਾਈ ਕਰੋੜਾਂ ਰੁਪਏ ਦੀ ਲੁੱਟ
. . .  about 5 hours ago
ਜਾਮੀਆ ਤੋਂ ਬਾਅਦ ਲਖਨਊ ਦੇ ਨਦਵਾ ਕਾਲਜ 'ਚ ਬਵਾਲ, ਪੁਲਿਸ ਅਤੇ ਵਿਦਿਆਰਥੀਆਂ ਵਿਚਾਲੇ ਝੜਪ
. . .  1 minute ago
ਅਧਿਆਪਕ ਕੋਲੋਂ ਖੋਹੀ ਕਾਰ ਲਾਵਾਰਸ ਹਾਲਤ 'ਚ ਮਿਲੀ
. . .  about 6 hours ago
ਜਾਮੀਆ ਹਿੰਸਾ 'ਤੇ ਸੁਪਰੀਮ ਕੋਰਟ ਸਖ਼ਤ, ਕਿਹਾ- ਹਿੰਸਾ ਰੁਕੇਗੀ ਤਾਂ ਹੋਵੇਗੀ ਸੁਣਵਾਈ
. . .  about 6 hours ago
ਬਿਆਸ : ਦੂਜੀ ਜਮਾਤ ਦੀ ਵਿਦਿਆਰਥਣ ਨਾਲ ਹੋਏ ਜਬਰ ਜਨਾਹ ਦੇ ਰੋਸ ਵਜੋਂ ਲੋਕਾਂ ਨੇ ਨੈਸ਼ਨਲ ਹਾਈਵੇਅ ਕੀਤਾ ਜਾਮ
. . .  about 6 hours ago
ਜਾਮੀਆ ਹਿੰਸਾ : ਪੁਲਿਸ ਨੇ ਦਰਜ ਕੀਤੇ ਦੋ ਕੇਸ
. . .  about 7 hours ago
ਬਿਆਸ : ਦੂਜੀ ਜਮਾਤ ਦੀ ਵਿਦਿਆਰਥਣ ਨਾਲ ਹੋਏ ਜਬਰ ਜਨਾਹ ਦੇ ਰੋਸ 'ਚ ਸਕੂਲ ਮੂਹਰੇ ਇਕੱਤਰ ਹੋਏ ਇਲਾਕਾ ਵਾਸੀ
. . .  about 7 hours ago
ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਹੋਈ ਪੋਹ ਮਹੀਨੇ ਦੀ ਅਰਦਾਸ
. . .  about 7 hours ago
ਜਾਮੀਆ ਯੂਨੀਵਰਸਿਟੀ 5 ਜਨਵਰੀ ਤੱਕ ਬੰਦ, ਘਰਾਂ ਨੂੰ ਪਰਤ ਰਹੇ ਹਨ ਵਿਦਿਆਰਥੀ
. . .  about 8 hours ago
ਉਨਾਓ ਜਬਰ ਜਨਾਹ ਮਾਮਲੇ 'ਚ ਕੁਲਦੀਪ ਸੇਂਗਰ 'ਤੇ ਅੱਜ ਫ਼ੈਸਲਾ ਸੁਣਾਏਗੀ ਕੋਰਟ
. . .  about 8 hours ago
ਪ੍ਰਦਰਸ਼ਨ ਦੇ ਖ਼ਤਮ ਹੁੰਦਿਆਂ ਹੀ ਖੋਲ੍ਹੇ ਗਏ ਦਿੱਲੀ ਦੇ ਮੈਟਰੋ ਸਟੇਸ਼ਨ
. . .  about 9 hours ago
ਝਾਰਖੰਡ ਵਿਧਾਨਸਭਾ ਚੋਣਾਂ ਦੇ ਚੌਥੇ ਪੜਾਅ ਦੇ ਲਈ ਵੋਟਿੰਗ ਸ਼ੁਰੂ
. . .  about 9 hours ago
ਅੱਜ ਦਾ ਵਿਚਾਰ
. . .  about 10 hours ago
ਭਾਰਤ ਵੈਸਟ ਇੰਡੀਜ਼ : ਵੈਸਟ ਇੰਡੀਜ਼ ਨੇ ਭਾਰਤ ਨੂੰ ਦਿੱਤੀ ਕਰਾਰ ਮਾਤ, 8 ਵਿਕਟਾਂ ਨਾਲ ਹਰਾਇਆ
. . .  1 day ago
ਭਾਰਤ ਵੈਸਟ ਇੰਡੀਜ਼ : ਵੈਸਟ ਇੰਡੀਜ਼ ਨੂੰ 36 ਗੇਂਦਾਂ ਵਿਚ 40 ਰਨਾਂ ਦੀ ਲੋੜ
. . .  1 day ago
ਭਾਰਤ ਵੈਸਟਇੰਡੀਜ਼ ਇਕ ਦਿਨਾਂ ਮੈਚ : ਵੈਸਟ ਇੰਡੀਜ਼ ਨੂੰ ਜਿੱਤ ਲਈ 68 ਗੇਂਦਾਂ 'ਚ ਚਾਹੀਦੀਆਂ ਹਨ 59 ਦੌੜਾਂ, ਹੱਥ ਵਿਚ 8 ਵਿਕਟਾਂ
. . .  1 day ago
ਭਾਰਤ ਵੈਸਟ ਇੰਡੀਜ਼ ਪਹਿਲਾ ਇਕ ਦਿਨਾਂ ਮੈਚ : ਵੈਸਟ ਇੰਡੀਜ਼ ਦੀ ਸਥਿਤੀ ਮਜ਼ਬੂਤ, 27 ਓਵਰਾਂ ਮਗਰੋਂ ਬਣਾਏ 150 ਰਨ, ਹੱਥ 'ਚ 9 ਵਿਕਟਾਂ
. . .  1 day ago
ਜੇ.ਪੀ ਨੱਢਾ ਵੱਲੋਂ ਭਾਜਪਾ ਦੇ 6 ਸੂਬਾ ਪ੍ਰਧਾਨਾਂ ਨੂੰ ਕਾਂਗਰਸ, ਟੀ.ਐਮ.ਸੀ ਤੇ ਕਮਿਊਨਿਸਟ ਪਾਰਟੀਆਂ ਖ਼ਿਲਾਫ਼ ਪ੍ਰਦਰਸ਼ਨ ਦੇ ਨਿਰਦੇਸ਼
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : 10 ਓਵਰਾਂ ਤੋਂ ਬਾਅਦ ਵੈਸਟ ਇੰਡੀਜ਼ 36/1
. . .  about 1 hour ago
ਜਾਮੀਆ ਹਿੰਸਕ ਪ੍ਰਦਰਸ਼ਨ ਦੌਰਾਨ ਕਈ ਸਟੇਸ਼ਨਾਂ 'ਤੇ ਮੈਟਰੋ ਬੰਦ
. . .  about 1 hour ago
ਨਾਗਰਿਕਤਾ ਸੋਧ ਬਿੱਲ : ਪ੍ਰਦਰਸ਼ਨਕਾਰੀਆਂ ਨੇ ਫੂਕੀਆਂ ਬੱਸਾਂ
. . .  about 1 hour ago
ਕੱਪੜਿਆਂ ਤੋਂ ਪਹਿਚਾਣੇ ਜਾ ਸਕਦੇ ਹਨ ਅੱਗ ਲਾਉਣ ਵਾਲੇ - ਪ੍ਰਧਾਨ ਮੰਤਰੀ
. . .  about 1 hour ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਵੈਸਟ ਇੰਡੀਜ਼ ਦਾ ਪਹਿਲਾ ਖਿਡਾਰੀ (ਅੰਬ੍ਰਿਸ) 9 ਦੌੜਾਂ ਬਣਾ ਕੇ ਆਊਟ
. . .  about 1 hour ago
ਮੁਸੀਬਤ ਵਿਚ ਫਸੇ ਲੋਕਾਂ ਦੀ ਮਦਦ ਲਈ ਅੱਗੇ ਆਉਣ ਪੱਛਮੀ ਬੰਗਾਲ ਦੇ ਲੋਕ - ਰਾਜਪਾਲ ਜਗਦੀਪ ਧਨਖੜ
. . .  about 1 hour ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਨਿਰਧਾਰਿਤ 50 ਓਵਰਾਂ 'ਚ ਭਾਰਤ 287/8
. . .  11 minutes ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਭਾਰਤ ਨੇ ਵੈਸਟ ਇੰਡੀਜ਼ ਨੂੰ ਜਿੱਤਣ ਲਈ ਦਿੱਤਾ 288 ਦੌੜਾਂ ਦਾ ਟੀਚਾ
. . .  20 minutes ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਭਾਰਤ ਦਾ 8ਵਾਂ ਖਿਡਾਰੀ (ਸ਼ਿਵਮ ਦੂਬੇ) 9 ਦੌੜਾਂ ਬਣਾ ਕੇ ਆਊਟ
. . .  22 minutes ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਵੈਸਟਇੰਡੀਜ਼ ਨੂੰ ਮਿਲੀ 7ਵੀਂ ਸਫਲਤਾ, ਜਡੇਜਾ 21 ਦੌੜਾਂ ਬਣਾ ਕੇ ਆਊਟ
. . .  34 minutes ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਵੈਸਟਇੰਡੀਜ਼ ਨੂੰ ਮਿਲੀ 6ਵੀਂ ਸਫਲਤਾ
. . .  36 minutes ago
ਫ਼ਿਰੋਜ਼ਪੁਰ 'ਚ ਹਿੰਦ-ਪਾਕਿ ਸਰਹੱਦ ਤੋਂ ਸਾਢੇ 12 ਕਰੋੜ ਰੁਪਏ ਦੀ ਹੈਰੋਇਨ ਬਰਾਮਦ
. . .  48 minutes ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : 45 ਓਵਰਾਂ ਤੋਂ ਬਾਅਦ ਭਾਰਤ 250/5
. . .  52 minutes ago
ਸਕੂਲ ਦੀ ਵਿਰਾਸਤੀ ਇਮਾਰਤ ਦੇ 100 ਸਾਲ ਪੂਰੇ ਹੋਣ 'ਤੇ ਸਿੱਖਿਆ ਮੰਤਰੀ ਵਲੋਂ ਲੋਗੋ ਜਾਰੀ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 29 ਅੱਸੂ ਸੰਮਤ 550

ਪਟਿਆਲਾ

ਨੋਗਾਵਾਂ ਨੇੜੇ ਦਿਨ ਦਿਹਾੜੇ ਮੋਟਰਸਾਈਕਲ ਸਵਾਰ ਨੂੰ ਗੋਲੀ ਮਾਰੀ

ਡਕਾਲਾ, 14 ਅਕਤੂਬਰ (ਮਾਨ)-ਅੱਜ ਪਿੰਡ ਨੋਗਾਵਾਂ ਨੇੜੇ ਮੋਟਰਸਾਈਕਲ ਸਵਾਰ ਨੂੰ 3 ਅਣਪਛਾਤੇ ਹਮਲਾਵਰਾਂ ਨੇ ਗੋਲੀ ਮਾਰ ਕੇ ਗੰਭੀਰ ਜ਼ਖ਼ਮੀ ਕਰ ਦਿੱਤਾ ਹੈ | ਦਿਨ ਦਿਹਾੜੇ ਦੁਪਹਿਰ ਦੇ ਦੋ ਵਜੇ ਦੇ ਕਰੀਬ ਇਸ ਘਟਨਾ ਨਾਲ ਇਲਾਕੇ 'ਚ ਸਨਸਨੀ ਫੈਲ ਗਈ ਹੈ | ਇਹ ਘਟਨਾ ਉਸ ਵੇਲੇ ਵਾਪਰੀ ਜਦੋਂ ਹਮਲੇ ਦਾ ਸ਼ਿਕਾਰ ਹੋਇਆ ਵਿਅਕਤੀ ਦਲਜੀਤ ਸਿੰਘ ਜੀਤਾ ਉਮਰ (45) ਸਾਲ ਪੁੱਤਰ ਮਹਿੰਦਰ ਸਿੰਘ ਪਿੰਡ ਕੋਸਲੀ ਹਰਿਆਣਾ ਕੋਸਲੀ ਤੋਂ ਬਲਬੇੜ੍ਹਾ ਵੱਲ ਜਾ ਰਿਹਾ ਸੀ, ਜਦੋਂ ਉਹ ਪਿੰਡ ਨੋਗਾਵਾਂ ਤੋਂ ਅੱਧਾ ਕੁ ਕਿੱਲੋਮੀਟਰ ਅੱਗੇ ਪਹੁੰਚਿਆਂ ਤਾਂ ਅਚਾਨਕ ਪਿੱਛੋਂ ਮੋਟਰਸਾਈਕਲ 'ਤੇ ਆ ਰਹੇ 3 ਹਮਲਾਵਰਾਂ ਨੇ ਉਸ ਨੰੂ ਧੱਕਾ ਮਾਰ ਕੇ ਮੋਟਰਸਾਈਕਲ ਤੋਂ ਹੇਠਾਂ ਸੱੁਟ ਦਿੱਤਾ ਤੇ ਡਿੱਗੇ ਪਏ 'ਤੇ ਗੋਲੀ ਚਲਾਈ ਜੋ ਉਸ ਨੰੂ ਗਰਦਨ 'ਤੇ ਲੱਗੀ, ਇਸ ਉਪਰੰਤ ਹਮਲਾਵਰ ਫ਼ਰਾਰ ਹੋ ਗਏ | ਜ਼ਖ਼ਮੀ ਹਾਲਤ ਵਿਚ ਹੀ ਦਲਜੀਤ ਸਿੰਘ ਨੂੰ ਰਜਿੰਦਰਾ ਹਸਪਤਾਲ ਪਟਿਆਲਾ ਦਾਖ਼ਲ ਕਰਵਾਇਆ ਗਿਆ | ਘਟਨਾ ਦੀ ਖ਼ਬਰ ਮਿਲਦਿਆਂ ਹੀ ਥਾਣਾ ਸਦਰ ਪਟਿਆਲਾ ਦੇ ਮੁਖੀ ਇੰਸਪੈਕਟਰ ਜਸਵਿੰਦਰ ਸਿੰਘ ਟਿਵਾਣਾ ਆਪਣੀ ਟੀਮ ਸਮੇਤ ਮੌਕੇ 'ਤੇ ਪਹੰੁਚੇ ਤੇ ਜਾਂਚ ਸ਼ੁਰੂ ਕੀਤੀ | ਮੌਕੇ ਏ ਵਾਰਦਾਤ ਦੀ ਛਾਣਬੀਣ ਦੌਰਾਨ ਪੁਲਿਸ ਟੀਮ ਨੂੰ ਇਕ ਚੱਲੇ ਕਾਰਤੂਸ ਦਾ ਖ਼ੋਲ ਬਰਾਮਦ ਹੋਇਆ ਹੈ | ਇੰਸਪੈਕਟਰ ਟਿਵਾਣਾ ਨੇ ਦੱਸਿਆ ਕਿ ਉਨ੍ਹਾਂ ਨੂੰ ਮਾਮਲਾ ਕਾਫ਼ੀ ਸ਼ੱਕੀ ਲੱਗ ਰਿਹਾ ਹੈ ਤੇ ਉਹ ਬਰਾਮਦ ਹੋਏ ਖ਼ੋਲ ਦੀ ਫੋਰੈਂਸਿਕ ਜਾਂਚ ਤੋਂ ਬਾਅਦ ਹੀ ਇਸ ਬਾਰੇ ਕੋਈ ਟਿੱਪਣੀ ਕਰ ਸਕਦੇ ਹਨ | ਜ਼ਖ਼ਮੀ ਹੋਏ ਦਲਜੀਤ ਸਿੰਘ ਦੇ ਇਕ ਰਿਸ਼ਤੇਦਾਰ ਭੁਪਿੰਦਰ ਸਿੰਘ ਨੇ ਦੱਸਿਆ ਕਿ ਦਸ ਕੁ ਦਿਨ ਪਹਿਲਾਂ ਵੀ ਰਾਤ ਦੇ ਦੋ ਵਜੇ ਪਿੰਡ ਬੌਪਰ ਨੇੜੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ | ਉਸ ਰਾਤ ਦਲਜੀਤ ਸਿੰਘ ਚੀਕਾ ਮੰਡੀ ਤੋਂ ਝੋਨਾ ਵੇਚ ਕੇ ਰਾਤ ਨੂੰ ਟਰੈਕਟਰ 'ਤੇ ਵਾਪਸ ਪਿੰਡ ਵੱਲ ਆ ਰਿਹਾ ਸੀ | ਭੁਪਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਪਹਿਲਾਂ ਵਾਪਰੀ ਘਟਨਾ ਨੂੰ ਛੋਟੀ ਮੋਟੀ ਚੋਰੀ ਦੀ ਘਟਨਾ ਸਮਝ ਕੇ ਅਣਗੋਲਿਆ ਕਰ ਦਿੱਤਾ ਸੀ | ਉਸ ਨੇ ਇਹ ਵੀ ਦੱਸਿਆ ਕਿ ਦਲਜੀਤ ਸਿੰਘ ਪਿੰਡ ਅਲੀਪੁਰ ਨੇੜੇ ਭੁੱਨਰਹੇੜੀ ਦਾ ਰਹਿਣ ਵਾਲਾ ਹੈ ਪਰ ਕਈ ਸਾਲਾਂ ਤੋਂ ਕੋਸਲੀ ਵਿਖੇ ਆਪਣੀ ਭੈਣ ਦੇ ਘਰ ਰਹਿ ਰਿਹਾ ਹੈ | ਉਸ ਨੇ ਦਲਜੀਤ ਸਿੰਘ ਦੀ ਕਿਸੇ ਨਾਲ ਵੀ ਦੁਸ਼ਮਣੀ ਹੋਣ ਦੀ ਗੱਲ ਤੋਂ ਇਨਕਾਰ ਕੀਤਾ ਹੈ | ਇੰਸਪੈਕਟਰ ਟਿਵਾਣਾ ਨੇ ਦੱਸਿਆ ਕਿ ਪੁਲਿਸ ਕਈ ਥਿਊਰੀਆਂ 'ਤੇ ਜਾਂਚ ਕਰ ਰਹੀ ਹੈ ਤੇ ਹਮਲਾਵਰ ਜਲਦ ਕਾਬੂ ਕਰ ਲਏ ਜਾਣਗੇ |

ਦਵਾਈਆਂ 'ਤੇ ਹੋਰ ਲੋਗੋ ਲਗਾਉਣ ਤੇ ਮਾਮਲਾ ਦਰਜ

ਪਟਿਆਲਾ, 14 ਅਕਤੂਬਰ (ਆਤਿਸ਼ ਗੁਪਤਾ)-ਦਵਾਈਆਂ 'ਤੇ ਕਿਸੇ ਹੋਰ ਕੰਪਨੀ ਦਾ ਲੋਗੋ ਲਗਾ ਕੇ ਵੇਚਣ ਤੇ ਲੋਕਾਂ ਨਾਲ ਧੋਖਾ ਕਰਨ ਵਾਲੇ ਦੇ ਿਖ਼ਲਾਫ਼ ਕਾਰਵਾਈ ਕਰਦੇ ਹੋਏ ਥਾਣਾ ਤਿ੍ਪੜੀ ਪਟਿਆਲਾ ਦੀ ਪੁਲਿਸ ਨੇ ਇਕ ਵਿਅਕਤੀ ਦੇ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਵਲੋਂ ...

ਪੂਰੀ ਖ਼ਬਰ »

ਸੇਬਾਂ ਨਾਲ ਭਰਿਆ ਟਰਾਲਾ ਪਲਟਿਆ

ਰਾਜਪੁਰਾ, 14 ਅਕਤੂਬਰ (ਜੀ.ਪੀ. ਸਿੰਘ)-ਰਾਜਪੁਰਾ-ਅੰਬਾਲਾ ਕੌਮੀ ਸ਼ਾਹ ਮਾਰਗ ਨੰਬਰ 1 'ਤੇ ਪਿੰਡ ਮਦਨਪੁਰ ਚਲਹੇੜੀ ਨੇੜੇ ਇਕ ਸੇਬਾਂ ਨਾਲ ਭਰਿਆ ਟਰਾਲਾ ਬੇਕਾਬੂ ਹੋ ਕੇ ਪਲਟ ਗਿਆ | ਇਸ ਘਟਨਾ ਕਾਰਨ ਸੜਕ 'ਤੇ ਵਾਹਨਾਂ ਦੀਆਂ ਲੰਬੀਆਂ ਕਤਾਰਾਂ ਲੱਗ ਗਈਆਂ ਤੇ ਥਾਣਾ ਸ਼ੰਭੂ ...

ਪੂਰੀ ਖ਼ਬਰ »

ਰਾਜਪੁਰਾ ਤੋਂ ਲਾਪਤਾ ਹੋਏ ਵਿਅਕਤੀ ਦੀ ਲਾਸ਼ ਮਿਲੀ

ਪਟਿਆਲਾ, 14 ਅਕਤੂਬਰ (ਆਤਿਸ਼ ਗੁਪਤਾ)-11 ਦਿਨ ਪਹਿਲਾਂ ਰਾਜਪੁਰਾ ਤੋਂ ਲਾਪਤਾ ਹੋਏ 32 ਸਾਲਾ ਵਿਅਕਤੀ ਦੀ ਲਾਸ਼ ਪਟਿਆਲਾ ਦੇ ਜੇਲ੍ਹ ਰੋਡ 'ਤੇ ਸਥਿਤ ਡੇਅਰੀ ਫਾਰਮ ਕੋਲੋਂ ਬਰਾਮਦ ਕੀਤੀ ਗਈ ਹੈ | ਜਿਸ ਦੀ ਪਛਾਣ ਸੁਖਵਿੰਦਰ ਸਿੰਘ ਵਜੋਂ ਹੋਈ ਹੈ | ਇਸ ਸਬੰਧੀ ਜਾਣਕਾਰੀ ਮਿਲਦੇ ...

ਪੂਰੀ ਖ਼ਬਰ »

ਅਧਿਆਪਕਾਂ ਦੇ ਮਾਮਲੇ 'ਚ ਪੰਜਾਬ ਸਰਕਾਰ ਕੇਂਦਰ ਸਰਕਾਰ ਵਲੋਂ ਪਾਸ ਐਕਟ ਦੀਆਂ ਉਡਾ ਰਹੀ ਹੈ ਧੱਜੀਆਂ-ਚੰਦੂਮਾਜਰਾ

ਪਟਿਆਲਾ, 14 ਅਕਤੂਬਰ (ਪਰਗਟ ਸਿੰਘ ਬਲਬੇੜ੍ਹਾ)-ਲੋਕ ਸਭਾ ਮੈਂਬਰ ਤੇ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਪੋ੍ਰ. ਪ੍ਰੇਮ ਸਿੰਘ ਚੰਦੂਮਾਜਰਾ ਤੇ ਸਾਬਕਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਐਸ.ਐਸ.ਏ., ਰਮਸਾ ਤੇ ਹੋਰ ਅਧਿਆਪਕਾਂ ਦੀ ਤਨਖ਼ਾਹ 'ਚ ਕੀਤੀ ਗਈ ਕਟੌਤੀ ...

ਪੂਰੀ ਖ਼ਬਰ »

ਰਾਜਪੁਰਾ ਪੁਲਿਸ ਵਲੋਂ ਏ.ਟੀ.ਐਮ. ਕਾਰਡ ਬਦਲ ਕੇ ਬਜ਼ੁਰਗਾਂ ਨਾਲ ਠੱਗੀ ਮਾਰਨ ਵਾਲੇ 2 ਗਿ੍ਫ਼ਤਾਰ

ਰਾਜਪੁਰਾ, 14 ਅਕਤੂਬਰ (ਜੀ.ਪੀ. ਸਿੰਘ, ਰਣਜੀਤ ਸਿੰਘ)-ਸ਼ਹਿਰੀ ਥਾਣੇ ਦੀ ਪੁਲਿਸ ਨੇ ਬੈਂਕਾਂ ਦੇ ਏ.ਟੀ.ਐਮ ਕਾਰਡ ਬਦਲ ਕੇ ਬਜ਼ੁਰਗਾਂ ਨਾਲ ਠੱਗੀ ਮਾਰਨ ਵਾਲੇ ਦੋ ਵਿਅਕਤੀਆਂ ਨੂੰ ਗਿ੍ਫ਼ਤਾਰ ਕਰ ਲਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਐਸ.ਪੀ. ਕਿ੍ਸ਼ਨ ਕੁਮਾਰ ਪਾਂਥੈ ...

ਪੂਰੀ ਖ਼ਬਰ »

ਚਾਰ ਕਿੱਲੋ ਅਫ਼ੀਮ ਸਮੇਤ 2 ਕਾਬੂ

ਰਾਜਪੁਰਾ, 14 ਅਕਤੂਬਰ (ਰਣਜੀਤ ਸਿੰਘ, ਜੀ.ਪੀ. ਸਿੰਘ)-ਸਿਟੀ ਪੁਲਿਸ ਨੇ ਦੋ ਵਿਅਕਤੀਆਂ ਨੂੰ ਲੱਖਾਂ ਰੁਪਏ ਮੁੱਲ ਦੀ ਚਾਰ ਕਿੱਲੋ ਅਫ਼ੀਮ ਸਮੇਤ ਕਾਬੂ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀ.ਐੱਸ.ਪੀ. ਰਾਜਪੁਰਾ ਕਿ੍ਸ਼ਨ ਕੁਮਾਰ ...

ਪੂਰੀ ਖ਼ਬਰ »

ਕਸਬਾ ਸ਼ੁਤਰਾਣਾ ਵਿਖੇ ਡੇਂਗੂ ਦਾ ਕਹਿਰ

ਸੈਂਕੜੇ ਪਰਿਵਾਰ ਡੇਂਗੂ ਦੀ ਲਪੇਟ 'ਚ ਹੋਣ ਕਾਰਨ ਲੋਕਾਂ 'ਚ ਹਾਹਾਕਾਰ

ਸ਼ੁਤਰਾਣਾ, 14 ਅਕਤੂਬਰ (ਬਲਦੇਵ ਸਿੰਘ ਮਹਿਰੋਕ)-ਸਥਾਨਕ ਕਸਬੇ ਵਿਖੇ ਡੇਂਗੂ ਬੁਖ਼ਾਰ ਨੇ ਆਪਣਾ ਭਾਰੀ ਕਹਿਰ ਮਚਾਇਆ ਹੋਇਆ ਹੈ ਤੇ ਸੈਂਕੜੇ ਪਰਿਵਾਰ ਡੇਂਗੂ ਦੀ ਲਪੇਟ 'ਚ ਆਏ ਹੋਏ ਹਨ ਜਦ ਕਿ ਡੇਂਗੂ ਕਾਰਨ ਕਈ ਜਾਨਾਂ ਵੀ ਜਾ ਚੁੱਕੀਆਂ ਹਨ ਜਿਸ ਕਾਰਨ ਲੋਕਾਂ 'ਚ ਹਾਹਾਕਾਰ ...

ਪੂਰੀ ਖ਼ਬਰ »

ਤੰਬਾਕੂ ਦੇ ਸੇਵਨ ਨਾਲ ਹੋ ਸਕਦੀਆਂ ਹਨ ਦੰਦਾਂ ਤੇ ਮੂੰਹ ਦੀਆਂ ਗੰਭੀਰ ਬਿਮਾਰੀਆਂ-ਡਾ. ਮਿੱਤਲ

ਪਟਿਆਲਾ, 14 ਅਕਤੂਬਰ (ਅ.ਸ. ਆਹਲੂਵਾਲੀਆ)-ਪੰਜਾਬ ਸਰਕਾਰ ਸਿਹਤ ਵਿਭਾਗ ਦੇ ਅਨੁਸਾਰ ਚਲਾਏ ਜਾ ਰਹੇ ਦੰਦ ਪੰਦ੍ਹਰਵਾੜੇ ਦੌਰਾਨ ਲੋਕਾਂ ਨੂੰ ਤੰਬਾਕੂ ਤੇ ਉਸ ਦੇ ਸੇਵਨ ਨਾਲ ਦੰਦਾਂ ਤੇ ਹੋਰ ਹੋਣ ਵਾਲੀਆਂ ਬਿਮਾਰੀਆਂ ਪ੍ਰਤੀ ਜਾਗਰੂਕ ਕਰਦੇ ਜ਼ਿਲ੍ਹਾ ਸਿਹਤ ਅਫ਼ਸਰ ਡਾ. ...

ਪੂਰੀ ਖ਼ਬਰ »

ਕਾਂਗਰਸ ਆਗੂ ਸ਼ੰਕਰ ਜਿੰਦਲ ਨੂੰ ਸਦਮਾ-ਪਿਤਾ ਸਵਰਗਵਾਸ

ਸਮਾਣਾ, 14 ਅਕਤੂਬਰ (ਸਾਹਿਬ ਸਿੰਘ, ਪ੍ਰੀਤਮ ਸਿੰਘ ਨਾਗੀ, ਗੁਰਦੀਪ ਸ਼ਰਮਾ)-ਕਾਂਗਰਸ ਦੇ ਸਥਾਨਕ ਸੀਨੀਅਰ ਆਗੂ ਸ਼ੰਕਰ ਜਿੰਦਲ ਦੇ ਪਿਤਾ ਤੇ ਬਾਰ ਐਸੋਸੀਏਸ਼ਨ ਸਮਾਣਾ ਦੇ ਸੀਨੀਅਰ ਮੈਂਬਰ ਪਵਨ ਕੁਮਾਰ ਜਿੰਦਲ ਐਡਵੋਕੇਟ ਸਨਿਚਰਵਾਰ ਦੀ ਰਾਤ ਨੂੰ ਸਵਰਗ ਸਿਧਾਰ ਗਏ ਹਨ | ...

ਪੂਰੀ ਖ਼ਬਰ »

ਗੁਰਦੁਆਰਾ ਮਗਰ ਸਾਹਿਬ ਵਿਖੇ ਗਤਕਾ ਮੁਕਾਬਲੇ ਕਰਵਾਏ

ਦੇਵੀਗੜ੍ਹ, 14 ਅਕਤੂਬਰ (ਰਾਜਿੰਦਰ ਸਿੰਘ ਮੌਜੀ)-ਇਤਿਹਾਸਕ ਗੁਰਦੁਆਰਾ ਪਾਤਸ਼ਾਹੀ ਨੌਵੀਂ ਮਗਰ ਸਾਹਿਬ ਇਸਰਹੇੜੀ ਵਿਖੇ ਕਾਰ ਸੇਵਾ ਵਾਲੇ ਬਾਬਾ ਅਮਰੀਕ ਸਿੰਘ ਦੀ ਰਹਿਨੁਮਾਈ ਹੇਠ ਤੇ ਇਲਾਕੇ ਦੇ ਸਹਿਯੋਗ ਨਾਲ ਗਤਕੇ ਦੇ ਮੁਕਾਬਲੇ ਕਰਵਾਏ ਗਏ | ਜਿਸ 'ਚ ਮਾਤਾ ਗੁਜਰੀ ...

ਪੂਰੀ ਖ਼ਬਰ »

ਸਮਾਣਾ 'ਚ ਸ਼ਰੇਆਮ ਚੱਲ ਰਹੀ ਹੈ ਨਾਜਾਇਜ਼ ਉਸਾਰੀ

ਸਮਾਣਾ, 14 ਅਕਤੂਬਰ (ਸਾਹਿਬ ਸਿੰਘ, ਪ੍ਰੀਤਮ ਸਿੰਘ ਨਾਗੀ)-ਸਮਾਣਾ ਸ਼ਹਿਰ 'ਚ ਨਾਜਾਇਜ਼ ਉਸਾਰੀ ਤੇ ਕਬਜ਼ੇ ਕਰਨ ਦਾ ਕੰਮ ਧੜੱਲੇ ਨਾਲ ਚੱਲ ਰਿਹਾ ਹੈ ਪਰ ਨਗਰ ਕੌਾਸਲ ਕੋਈ ਕਾਰਵਾਈ ਨਹੀਂ ਕਰ ਰਹੀ | ਐਤਵਾਰ ਜਾਂ ਛੱੁਟੀ ਵਾਲੇ ਦਿਨ ਇਸ ਕੰਮ 'ਚ ਹੋਰ ਤੇਜ਼ੀ ਆ ਜਾਂਦੀ ਹੈ | ...

ਪੂਰੀ ਖ਼ਬਰ »

ਜ਼ੋਨ ਪੱਧਰੀ ਖੇਡਾਂ 'ਚ ਡਿਵਾਈਨ ਇੰਟਰਨੈਸ਼ਨਲ ਸਕੂਲ ਦੇ ਖਿਡਾਰੀਆਂ ਨੇ ਮੱਲਾਂ ਮਾਰੀਆਂ

ਖਨੌਰੀ/ਅਰਨੋਂ, 14 ਅਕਤੂਬਰ (ਬਲਵਿੰਦਰ ਸਿੰਘ ਥਿੰਦ, ਦਰਸ਼ਨ ਸਿੰਘ ਪਰਮਾਰ)-ਸਿੱਖਿਆ ਵਿਭਾਗ ਦੁਆਰਾ ਪਾਤੜਾਂ ਬਲਾਕ ਦੀਆਂ ਸ਼ੁਤਰਾਣਾ ਵਿਖੇ ਕਰਵਾਈਆਂ ਗਈਆਂ ਜ਼ੋਨ ਪੱਧਰ ਦੀਆਂ ਖੇਡਾਂ 'ਚ ਡਿਵਾਈਨ ਇੰਟਰਨੈਸ਼ਨਲ ਸਕੂਲ ਢਾਬੀ ਗੁੱਜਰਾਂ ਦੇ ਖਿਡਾਰੀਆਂ ਨੇ ਵੱਖ-ਵੱਖ ...

ਪੂਰੀ ਖ਼ਬਰ »

ਸਰਕਾਰੀ ਐਲੀਮੈਂਟਰੀ ਸਕੂਲ ਚੁਪਕੀ ਵਿਖੇ ਮਨਾਇਆ ਜੰਗਲੀ ਜੀਵ ਹਫ਼ਤਾ

ਸਮਾਣਾ, 14 ਅਕਤੂਬਰ (ਸਾਹਿਬ ਸਿੰਘ, ਪ੍ਰੀਤਮ ਸਿੰਘ ਨਾਗੀ)-ਸਰਕਾਰੀ ਐਲੀਮੈਂਟਰੀ ਸਕੂਲ ਚੁਪਕੀ ਬਲਾਕ ਸਮਾਣਾ-3 ਵਿਖੇ ਜੰਗਲੀ ਜੀਵ ਹਫ਼ਤਾ ਮਨਾਇਆ ਗਿਆ | ਸਮਾਗਮ 'ਚ ਵਣ ਰੇਂਜ ਅਫ਼ਸਰ (ਜੰਗਲੀ ਜੀਵ) ਸਮਾਣਾ ਸੁਖਦੇਵ ਸਿੰਘ ਤੇ ਵਣ ਗਾਰਡ ਰਾਜਵਿੰਦਰ ਸਿੰਘ ਨੇ ਵਿਸ਼ੇਸ਼ ਤੌਰ ...

ਪੂਰੀ ਖ਼ਬਰ »

ਸਮਾਣਾ ਤੋਂ ਬਰਗਾੜੀ ਲਈ ਮਾਨ ਦਲ ਦੀ ਬੱਸ ਰਵਾਨਾ

ਸਮਾਣਾ, 14 ਅਕਤੂਬਰ (ਸਾਹਿਬ ਸਿੰਘ, ਪ੍ਰੀਤਮ ਸਿੰਘ ਨਾਗੀ)-ਬਰਗਾੜੀ ਵਿਖੇ ਹੋਏ ਸ਼ਹੀਦੀ ਸਮਾਗਮ ਵਿਚ ਸ਼੍ਰੋਮਣੀ ਅਕਾਲੀ ਦਲ (ਅ) ਦੇ ਸੀਨੀਅਰ ਆਗੂ ਭਾਈ ਰਾਜਪਾਲ ਸਿੰਘ ਭਿੰਡਰ ਤੇ ਹਰਦੀਪ ਸਿੰਘ ਸਹਿਜਪੁਰ ਦੀ ਅਗਵਾਈ ਵਿਚ ਸਮਾਣਾ ਤੋਂ ਭਾਰੀ ਗਿਣਤੀ 'ਚ ਸੰਗਤਾਂ ਨੇ ...

ਪੂਰੀ ਖ਼ਬਰ »

ਪੰਜਾਬ ਸਕੂਲ ਖੇਡਾਂ ਦੇ ਫੁੱਟਬਾਲ ਮੁਕਾਬਲਿਆਂ 'ਚ ਪਟਿਆਲਵੀ ਲੜਕੀਆਂ ਚਮਕੀਆਂ

ਪਟਿਆਲਾ, 14 ਅਕਤੂਬਰ (ਚਹਿਲ)-ਪੰਜਾਬ ਸਕੂਲ ਖੇਡਾਂ ਦੇ ਅੰਡਰ-17 ਫੁੱਟਬਾਲ ਮੁਕਾਬਲਿਆਂ 'ਚੋਂ ਪਟਿਆਲਾ ਜ਼ਿਲੇ੍ਹ ਦੀਆਂ ਲੜਕੀਆਂ ਦੀ ਟੀਮ ਨੇ ਕਾਂਸੀ ਦਾ ਤਗਮਾ ਜਿੱਤਣ ਦਾ ਮਾਣ ਪ੍ਰਾਪਤ ਕੀਤਾ ਹੈ | ਕੋਚ ਇੰਦਰਜੀਤ ਸਿੰਘ ਨੇ ਦੱਸਿਆ ਕਿ ਇਸ ਟੀਮ 'ਚ 9 ਖਿਡਾਰਨਾਂ ਖੇਡ ਵਿਭਾਗ ...

ਪੂਰੀ ਖ਼ਬਰ »

ਨਾਜਾਇਜ਼ ਕਬਜ਼ਿਆਂ ਕਾਰਨ ਖੁੱਲੇ੍ਹ-ਡੁੱਲੇ੍ਹ ਬਾਜ਼ਾਰ ਰਬੜ ਵਾਂਗ ਸੰੁਗੜੇ

ਰਾਜਪੁਰਾ, 14 ਅਕਤੂਬਰ (ਰਣਜੀਤ ਸਿੰਘ)-ਰਾਜਪੁਰਾ ਸ਼ਹਿਰ ਦੇ ਬਾਜ਼ਾਰਾਂ ਤੇ ਗਲੀਆਂ-ਮੁਹੱਲਿਆਂ 'ਚ ਨਾਜਾਇਜ਼ ਕਬਜ਼ੇ ਕਰਨ ਵਾਲੇ ਲੋਕਾਂ ਨੇ ਗੱਡੀ ਟਾਪ ਗੇਅਰ 'ਚ ਪਾਈ ਹੋਈ ਹੈ | ਬਾਜ਼ਾਰਾਂ ਵਿਚ ਵਾਹਨ ਲੈ ਕੇ ਜਾਣਾ ਤਾਂ ਦੂਰ ਪੈਦਲ ਤੁਰਨਾ ਵੀ ਭਵਸਾਗਰ ਪਾਰ ਕਰਨ ਵਾਲੀ ਗੱਲ ...

ਪੂਰੀ ਖ਼ਬਰ »

ਮੋਮੀਆਂ-ਬਕਰਾਹਾ ਮੰਡੀ 'ਚ ਝੋਨੇ ਦੀ ਚੁਕਾਈ ਨਾ ਹੋਣ ਕਾਰਨ ਬੋਰੀਆਂ ਦੇ ਲੱਗੇ ਅੰਬਾਰ

ਸ਼ੁਤਰਾਣਾ, 14 ਅਕਤੂਬਰ (ਬਲਦੇਵ ਸਿੰਘ ਮਹਿਰੋਕ)-ਪੰਜਾਬ ਸਰਕਾਰ ਵਲੋਂ 1 ਅਕਤੂਬਰ ਤੋਂ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਨ ਦੇ ਹੁਕਮਾਂ ਦੇ ਬਾਵਜੂਦ ਪੇਂਡੂ ਖੇਤਰਾਂ ਦੇ ਖ਼ਰੀਦ ਕੇਂਦਰਾਂ 'ਚ ਕਿਸਾਨਾਂ ਨੂੰ ਝੋਨੇ ਦੀ ਫ਼ਸਲ ਵੇਚਣ ਸਬੰਧੀ ਭਾਰੀ ਮੁਸ਼ਕਲਾਂ ਦਾ ...

ਪੂਰੀ ਖ਼ਬਰ »

ਮਕਾਨ ਦੀ ਛੱਤ ਡਿੱਗੀ, ਜਾਨੀ ਨੁਕਸਾਨ ਤੋਂ ਬਚਾਅ

ਸ਼ੁਤਰਾਣਾ, 14 ਅਕਤੂਬਰ (ਬਲਦੇਵ ਸਿੰਘ ਮਹਿਰੋਕ)-ਪਿੰਡ ਸ਼ੁਤਰਾਣਾ ਦੀ ਗਰਾਮ ਪੰਚਾਇਤ ਡੇਰਾ ਗੋਬਿੰਦਪੁਰਾ ਵਿਖੇ ਮਨਜੀਤ ਸਿੰਘ ਪੁੱਤਰ ਰੁਲਦਾ ਸਿੰਘ ਨੇ ਦੱਸਿਆ ਕਿ ਬੀਤੇ ਦਿਨੀਂ ਹੋਈ ਭਾਰੀ ਬਾਰਸ਼ ਨਾਲ ਉਸ ਦੇ ਪਸ਼ੂਆਂ ਵਾਲੇ ਬਰਾਂਡੇ ਦੀਆਂ ਦੀਵਾਰਾਂ ਦੀ ਮਿੱਟੀ ਧਸ ...

ਪੂਰੀ ਖ਼ਬਰ »

ਸਫ਼ਾਈ ਈਸ਼ਵਰ ਦੀ ਭਗਤੀ ਦੇ ਬਰਾਬਰ ਹੈ-ਕੁਲਵੰਤ ਬਾਜ਼ੀਗਰ

ਗੂਹਲਾ ਚੀਕਾ, 14 ਅਕਤੂਬਰ (ਓ.ਪੀ. ਸੈਣੀ)-ਮਹਾਤਮਾ ਗਾਂਧੀ ਦੇ ਸਵੱਛ ਭਾਰਤ ਦੇ ਸੁਫਨੇ ਨੂੰ ਸਾਕਾਰ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਕ ਅਜਿਹਾ ਰਚਨਾਤਮਕ ਤੇ ਸਹਿਯੋਗਾਤਮਕ ਪ੍ਰਯੋਗ ਕੀਤਾ ਹੈ, ਜੋ ਕੌਮੀ ਪੱਧਰੀ ਅੰਦੋਲਨ ਦੀ ਸਫ਼ਲਤਾ ਸਾਬਿਤ ਕਰਦਾ ਹੈ | ਪੈਦਲ ...

ਪੂਰੀ ਖ਼ਬਰ »

ਡੇਂਗੂ ਮੱਛਰਾਂ ਦੀ ਰੋਕਥਾਮ ਸਬੰਧੀ ਕੀਤਾ ਜਾਗਰੂਕ

ਪਟਿਆਲਾ, 14 ਅਕਤੂਬਰ (ਅ.ਸ. ਆਹਲੂਵਾਲੀਆ)-ਮਿਸ਼ਨ ਤੰਦਰੁਸਤ ਪੰਜਾਬ ਤਹਿਤ ਡੇਂਗੂ ਬਿਮਾਰੀ ਤੇ ਡੇਂਗੂ ਮੱਛਰਾਂ ਦੇ ਲਾਰਵੇ ਦੀ ਪੈਦਾਇਸ਼ ਨੂੰ ਰੋਕਣ ਦੇ ਲਈ ਸਿਵਲ ਸਰਜਨ ਡਾ. ਮਨਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਮੁੱਢਲਾ ਸਿਹਤ ਕੇਂਦਰ ਕੌਲੀ ਦੇ ਸੀਨੀਅਰ ਮੈਡੀਕਲ ...

ਪੂਰੀ ਖ਼ਬਰ »

ਸ੍ਰੀ ਗੁਰੂ ਰਾਮਦਾਸ ਸੇਵਾ ਸੁਸਾਇਟੀ ਨੇ 15 ਜੋੜਿਆਂ ਦੇ ਸਮੂਹਿਕ ਵਿਆਹ ਕਰਵਾਏ

ਨਾਭਾ, 14 ਅਕਤੂਬਰ (ਕਰਮਜੀਤ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਤੇ ਸ੍ਰੀ ਗੁਰੂ ਰਾਮ ਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬਾਬਾ ਅਜਾਪਾਲ ਸਿੰਘ ਦੀ ਮਿੱਠੀ ਯਾਦ 'ਚ ਸਥਾਨਕ ਵਿਸ਼ਵ ਪ੍ਰਸਿੱਧ ਗੁ. ਡੇਰਾ ਬਾਬਾ ਅਜਾਪਾਲ ਸਿੰਘ (ਘੋੜਿਆਂ ...

ਪੂਰੀ ਖ਼ਬਰ »

ਗੁ: ਸੰਤ ਆਸ਼ਰਮ ਧਬਲਾਨ ਵਿਖੇ ਦਸਤਾਰ ਮੁਕਾਬਲੇ 'ਚ 300 ਤੋਂ ਵੱਧ ਨੌਜਵਾਨਾਂ ਨੇ ਭਾਗ ਲਿਆ

ਜੌੜੇਪੁਲ ਜਰਗ, 14 ਅਕਤੂਬਰ (ਪਾਲਾ ਰਾਜੇਵਾਲੀਆ)-ਗੁਰਦੁਆਰਾ ਸੰਤ ਆਸ਼ਰਮ ਧਬਲਾਨ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਤੇ ਰਾੜਾ ਸਾਹਿਬ ਸੰਪਰਦਾ ਦੇ ਬਾਨੀ ਸੰਤ ਬਾਬਾ ਈਸ਼ਰ ਸਿੰਘ ਰਾੜਾ ਸਾਹਿਬ ਵਾਲਿਆਂ ਦੀ ਨਿੱਘੀ ਯਾਦ 'ਚ ਰਾੜਾ ...

ਪੂਰੀ ਖ਼ਬਰ »

ਅਧਿਆਪਕਾਂ ਦਾ ਧਰਨਾ ਅਠਵੇਂ ਦਿਨ 'ਚ ਦਾਖ਼ਲ

ਪਟਿਆਲਾ, 14 ਅਕਤੂਬਰ (ਪਰਗਟ ਸਿੰਘ ਬਲਬੇੜ੍ਹਾ)-ਪੰਜਾਬ ਸਰਕਾਰ ਵਲੋਂ ਅਧਿਆਪਕਾਂ ਦੀਆਂ ਤਨਖ਼ਾਹਾਂ 'ਚ ਕੀਤੀ ਗਈ ਕਟੌਤੀ ਦੇ ਵਿਰੋਧ ਤੇ ਹੋਰਨਾਂ ਮੰਗਾਂ ਦੇ ਸਬੰਧ ਵਿਚ ਸਾਂਝਾ ਅਧਿਆਪਕ ਮੋਰਚਾ ਮੰਚ ਹੇਠ ਇਕੱਠੇ ਹੋਏ ਅਧਿਆਪਕਾਂ ਵਲੋਂ ਲਗਾਇਆ ਗਿਆ ਸੂਬਾ ਪੱਧਰੀ ਧਰਨਾ ਤੇ ...

ਪੂਰੀ ਖ਼ਬਰ »

ਰਿਲਾਇੰਸ ਯੂਥ ਫਾਊਾਡੇਸ਼ਨ ਚੈਂਪੀਅਨਸ਼ਿਪ 'ਚ ਪਟਿਆਲਵੀ ਬਣੇ ਪੰਜਾਬ ਦਾ ਮਾਣ

ਪਟਿਆਲਾ, 14 ਅਕਤੂਬਰ (ਚਹਿਲ)-ਰਿਲਾਇੰਸ ਯੂਥ ਫਾਉਂਡੇਸ਼ਨ ਵਲੋਂ ਦੇਸ਼ ਭਰ 'ਚੋਂ ਖੇਡ ਪ੍ਰਤਿਭਾ ਚੁਣਨ ਤੇ ਉਤਸ਼ਾਹਿਤ ਕਰਨ ਲਈ ਚਲਾਈ ਗਈ ਮੁਹਿੰਮ ਤਹਿਤ ਇੱਥੇ ਐਨ.ਆਈ.ਐਸ. ਵਿਖੇ ਕਰਵਾਏ ਗਏ ਪੰਜਾਬ, ਹਰਿਆਣਾ ਤੇ ਰਾਜਸਥਾਨ ਖੇਤਰ ਦੇ ਅਥਲੈਟਿਕਸ ਮੁਕਾਬਲਿਆਂ 'ਚੋਂ ਸ੍ਰੀ ...

ਪੂਰੀ ਖ਼ਬਰ »

ਪਹਿਲਾ ਨਾਭਾ ਕਬੱਡੀ ਕੱਪ ਵੱਡੀਆਂ ਯਾਦਾਂ ਛੱਡਦਾ ਸਮਾਪਤ

ਨਾਭਾ, 14 ਅਕਤੂਬਰ (ਅਮਨਦੀਪ ਸਿੰਘ ਲਵਲੀ)-ਨਾਭਾ ਦੇ ਰਿਪੁਦਮਨ ਕਾਲਜ ਮੈਦਾਨ ਵਿਖੇ ਆਜ਼ਾਦ ਵੈਲਫੇਅਰ ਐਾਡ ਸਪੋਰਟਸ ਕਲੱਬ ਨਾਭਾ ਵਲੋਂ ਐਨ.ਆਰ.ਆਈ ਵੀਰਾਂ ਦੇ ਸਹਿਯੋਗ ਨਾਲ ਹਲਕੇ ਦੇ ਸਮਾਜ ਸੇਵੀ ਤੇ ਕਲੱਬ ਪ੍ਰਧਾਨ ਜੱਸੀ ਸੋਹੀਆਂ ਵਾਲਾ ਦੀ ਪ੍ਰਧਾਨਗੀ ਹੇਠ ਕਰਵਾਇਆ ਗਿਆ 2 ...

ਪੂਰੀ ਖ਼ਬਰ »

ਸਾਫਟਬਾਲ 'ਚ ਪਟਿਆਲਵੀ ਬਣੇ ਪੰਜਾਬ ਚੈਂਪੀਅਨ

ਪਟਿਆਲਾ, 14 ਅਕਤੂਬਰ (ਚਹਿਲ)-ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ.) ਪਟਿਆਲਾ ਕੁਲਭੂਸ਼ਨ ਸਿੰਘ ਬਾਜਵਾ ਦੀ ਅਗਵਾਈ 'ਚ ਤੇ ਏ.ਈ.ਓ. ਜਗਤਾਰ ਸਿੰਘ ਟਿਵਾਣਾ ਦੀ ਦੇਖ-ਰੇਖ ਵਿਚ 64ਵੀਆਂ ਪੰਜਾਬ ਰਾਜ ਸਕੂਲ ਖੇਡਾਂ ਦੇ ਸਾਫਟਬਾਲ ਅੰਡਰ-17 ਦੇ ਮੁਕਾਬਲੇ ਸਥਾਨਕ ਸਰਕਾਰੀ ਮਲਟੀਪਰਪਜ਼ ...

ਪੂਰੀ ਖ਼ਬਰ »

ਪਰਾਲੀ ਨੂੰ ਸਾੜਨ ਦੇ ਮਾਮਲੇ 'ਚ ਆਪਸ 'ਚ ਉਲਝਣ ਦੀ ਥਾਂ ਰਲ ਕੇ ਹੱਲ ਲਈ ਹੰਭਲਾ ਮਾਰਨ ਦੀ ਲੋੜ

ਪਟਿਆਲਾ, 14 ਅਕਤੂਬਰ (ਜਸਪਾਲ ਸਿੰਘ ਢਿੱਲੋਂ)- ਪੰਜਾਬ 'ਚ ਇਸ ਵੇਲੇ ਸਭ ਤੋਂ ਵੱਧ ਪਰਾਲੀ ਨੂੰ ਅੱਗ ਲਾਉਣ ਦਾ ਮਾਮਲਾ ਛਾਇਆ ਹੈ | ਇਸ ਮਾਮਲੇ 'ਚ ਹਰ ਵਿਭਾਗ ਤੇ ਕਿਸਾਨ ਜਥੇਬੰਦੀਆਂ ਸਮੇਤ ਹੋਰ ਸੰਸਥਾਵਾਂ ਆਪੋ ਆਪਣੀਆਂ ਜ਼ਿੰਮੇਵਾਰੀਆਂ ਤੋਂ ਭੱਜ ਰਹੇ ਹਨ | ਕਈ ਥਾਵਾਂ ਤੋਂ ...

ਪੂਰੀ ਖ਼ਬਰ »

ਅਫ਼ਗਾਨਿਸਤਾਨੀ ਬਜ਼ੁਰਗ ਦੀ ਰੀੜ੍ਹ ਦੀ ਹੱਡੀ ਦਾ ਕੀਤਾ ਸਫ਼ਲ ਆਪਰੇਸ਼ਨ

ਪਟਿਆਲਾ, 14 ਅਕਤੂਬਰ (ਜ.ਸ. ਢਿੱਲੋਂ)-ਅਫ਼ਗਾਨਿਸਤਾਨ ਤੋਂ ਆਏ ਇੱਕ ਬਜ਼ੁਰਗ ਦੀ ਰੀੜ੍ਹ ਦੀ ਹੱਡੀ ਦਾ ਸਪਾਈਨ ਸਰਜਨ, ਡਾ. ਗੌਰਵ ਸ਼ਰਮਾ ਨੇ ਸਰਜਰੀ ਕਰਕੇ ਸਫ਼ਲ ਅਪਰੇਸ਼ਨ ਕੀਤਾ | ਡਾ. ਗੌਰਵ ਸ਼ਰਮਾ ਪਟਿਆਲਾ 'ਚ ਲਗਾਤਾਰ ਹਫ਼ਤਾਵਾਰੀ ਓਪੀਡੀ ਕਰਦੇ ਹਨ | ਮਜ਼ਾਰ-ਏ- ਸ਼ਰੀਫ, ...

ਪੂਰੀ ਖ਼ਬਰ »

ਜ਼ੋਨਲ ਅਥਲੈਟਿਕਸ ਮੀਟ 'ਚ ਲੜਕਿਆਂ 'ਚ ਰਮਨਪ੍ਰੀਤ ਸਿੰਘ ਤੇ ਲੜਕੀਆਂ 'ਚ ਹਰਪ੍ਰੀਤ ਕੌਰ ਬੈੱਸਟ ਅਥਲੀਟ ਐਲਾਨੇ

ਰਾਜਪੁਰਾ, 14 ਅਕਤੂਬਰ (ਜੀ.ਪੀ. ਸਿੰਘ)-ਐਨ.ਟੀ.ਸੀ. ਸਕੂਲ ਰਾਜਪੁਰਾ 'ਚ ਜ਼ੋਨਲ ਟੂਰਨਾਮੈਂਟ ਕਮੇਟੀ ਦੇ ਪ੍ਰਧਾਨ ਤੇ ਸਕੱਤਰ ਰਜਿੰਦਰ ਸਿੰਘ ਸੈਣੀ ਦੀ ਸਾਂਝੀ ਅਗਵਾਈ ਹੇਠ ਤਿੰਨ ਦਿਨਾਂ ਜ਼ੋਨਲ ਅਥਲੈਟਿਕਸ ਮੀਟ ਕਰਵਾਈ ਗਈ | ਇਸ ਅਥਲੈਟਿਕ ਮੁਕਾਬਲੇ 'ਚ ਲੜਕਿਆਂ ਦੇ 19 ਸਾਲ ...

ਪੂਰੀ ਖ਼ਬਰ »

ਪਟਿਆਲਾ ਤਾਇਕਵਾਂਡੋ ਇੰਸਟੀਚਿਊਟ ਦਾ ਸਨਮਾਨ ਸਮਾਗਮ ਅੱਜ

ਪਟਿਆਲਾ, 14 ਅਕਤੂਬਰ (ਚਹਿਲ)-ਖੇਡਾਂ ਦੇ ਖੇਤਰ 'ਚ ਪਟਿਆਲਾ ਜ਼ਿਲੇ੍ਹ ਦਾ ਨਾਂਅ ਰੌਸ਼ਨ ਕਰਨ ਵਾਲੀ ਪਟਿਆਲਾ ਤਾਇਕਵਾਂਡੋ ਇੰਸਟੀਚਿਊਟ ਵਲੋਂ 15 ਅਕਤੂਬਰ ਨੂੰ ਜੱਗੀ ਸਵੀਟਸ ਵਿਖੇ ਤਾਇਕਵਾਂਡੋ ਖੇਡ ਨੂੰ ਪ੍ਰਫੁੱਲਿਤ ਕਰਨ ਲਈ ਯੋਗਦਾਨ ਪਾਉਣ ਵਾਲੀਆਂ ਸ਼ਖ਼ਸੀਅਤਾਂ ਦਾ ...

ਪੂਰੀ ਖ਼ਬਰ »

ਨਿਗਮ ਨੇ ਗ਼ਰੀਬ ਬਸਤੀਆਂ ਨੂੰ ਸਹੂਲਤਾਂ ਦੇਣ ਲਈ ਕੀਤੀ ਯੋਜਨਾਬੰਦੀ

ਪਟਿਆਲਾ, 14 ਅਕਤੂਬਰ (ਗੁਰਪ੍ਰੀਤ ਸਿੰਘ ਚੱਠਾ)-ਨਗਰ ਨਿਗਮ ਪਟਿਆਲਾ ਵਿਖੇ ਮੇਅਰ ਸੰਜੀਵ ਬਿੱਟੂ ਤੇ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਦੀ ਅਗਵਾਈ ਹੇਠ ਸਮੂਹ ਕਾਂਗਰਸੀ ਕੌਾਸਲਰਾਂ ਦੀ ਮੀਟਿੰਗ ਕੀਤੀ ਗਈ¢ ਮੀਟਿੰਗ 'ਚ ਗ਼ਰੀਬ ਬਸਤੀਆਂ ਦੇ ਵਿਕਾਸ ਲਈ ਸਹੂਲਤਾਂ ਦੇਣ ...

ਪੂਰੀ ਖ਼ਬਰ »

ਰਾਜਪੁਰਾ, 14 ਅਕਤੂਬਰ (ਰਣਜੀਤ ਸਿੰਘ)-ਰਾਜਪੁਰਾ ਸ਼ਹਿਰ ਦੇ ਆਲੇ ਦੁਆਲੇ ਦੇ ਕਾਲਜਾਂ 'ਚ ਪੜ੍ਹਨ ਵਾਲੇ ਨੌਜਵਾਨਾਂ ਨੂੰ ਕਿਰਾਏ ਦੇ ਕਮਰੇ ਦੇਣ ਲਈ ਲੋਕਾਂ ਨੇ ਘਰਾਂ 'ਚ ਖੋਲੇ ਹੋਏ ਹਨ | ਇਨ੍ਹਾਂ ਵਿਚੋਂ ਜ਼ਿਆਦਾਤਰ ਨੌਜਵਾਨਾਂ ਦੇ ਬਾਰੇ ਤਾਂ ਪੀਜੀ ਮਾਲਕਾਂ ਨੇ ਪੁਲਿਸ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX