ਤਾਜਾ ਖ਼ਬਰਾਂ


ਪੁਲਵਾਮਾ 'ਚ ਆਈ. ਈ. ਡੀ. ਹਮਲੇ ਦੌਰਾਨ ਜ਼ਖ਼ਮੀ ਹੋਏ 2 ਜਵਾਨਾਂ ਨੇ ਤੋੜਿਆ ਦਮ
. . .  4 minutes ago
ਸ੍ਰੀਨਗਰ, 18 ਜੂਨ- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ 'ਚ ਆਈ. ਈ. ਡੀ. ਹਮਲੇ ਦੌਰਾਨ ਜ਼ਖ਼ਮੀ ਹੋਏ ਸੁਰੱਖਿਆ ਬਲਾਂ ਦੇ ਦੋ ਜਵਾਨਾਂ ਨੇ ਅੱਜ ਇਲਾਜ ਦੌਰਾਨ ਦਮ ਤੋੜ ਦਿੱਤਾ। ਅੱਤਵਾਦੀਆਂ ਨੇ ਲੰਘੇ ਦਿਨ 44 ਰਾਸ਼ਟਰੀ ਰਾਈਫ਼ਲਜ਼ ਦੀ ਗੱਡੀ ਨੂੰ ਉਸ ਸਮੇਂ ਆਈ. ਈ...
ਅਨੰਤਨਾਗ 'ਚ ਮੁਠਭੇੜ ਦੌਰਾਨ ਦੋ ਅੱਤਵਾਦੀ ਢੇਰ, ਇੱਕ ਜਵਾਨ ਸ਼ਹੀਦ
. . .  21 minutes ago
ਸ੍ਰੀਨਗਰ, 18 ਜੂਨ- ਜੰਮੂ-ਕਸ਼ਮੀਰ ਦੇ ਅਨੰਤਨਾਗ 'ਚ ਅੱਜ ਸਵੇਰੇ ਸੁਰੱਖਿਆ ਬਲਾਂ ਨੇ ਮੁਠਭੇੜ ਦੌਰਾਨ ਦੋ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ। ਇਸ ਮੁਠਭੇੜ 'ਚ ਸੁਰੱਖਿਆ ਬਲਾਂ ਦਾ ਇੱਕ ਜਵਾਨ ਵੀ ਸ਼ਹੀਦ ਹੋ ਗਿਆ। ਮੁਠਭੇੜ ਵਾਲੀ ਥਾਂ ਤੋਂ ਸੁਰੱਖਿਆ ਬਲਾਂ ਨੇ ਹਥਿਆਰ...
ਮੋਗਾ 'ਚ ਮਿਲਿਆ ਜਿੰਦਾ ਬੰਬ
. . .  29 minutes ago
ਮੋਗਾ, 18 ਜੂਨ- ਮੋਗਾ 'ਚ ਲੁਧਿਆਣਾ ਰੋਡ 'ਤੇ ਟਾਟਾ ਮੋਟਰਜ਼ ਦੇ ਨੇੜੇ ਅੱਜ ਇੱਕ ਜਿੰਦਾ ਬੰਬ ਮਿਲਿਆ। ਬੰਬ ਮਿਲਣ ਦੀ ਖ਼ਬਰ ਸੁਣਦਿਆਂ ਹੀ ਪੂਰੇ ਇਲਾਕੇ 'ਚ ਸਨਸਨੀ ਫੈਲ ਗਈ। ਉੱਧਰ ਇਸ ਬਾਰੇ ਜਾਣਕਾਰੀ ਮਿਲਣ ਤੋਂ ਬਾਅਦ ਪੁਲਿਸ ਨੇ ਮੌਕੇ 'ਤੇ ਪਹੁੰਚ...
ਚੀਨ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕਿਆਂ ਕਾਰਨ 12 ਲੋਕਾਂ ਦੀ ਮੌਤ, 100 ਤੋਂ ਵੱਧ ਜ਼ਖ਼ਮੀ
. . .  41 minutes ago
ਬੀਜਿੰਗ, 18 ਜੂਨ- ਚੀਨ ਦੇ ਸਿਚੁਆਨ ਸੂਬੇ 'ਚ ਬੀਤੀ ਰਾਤ ਅਤੇ ਅੱਜ ਸਵੇਰੇ ਲੱਗੇ ਭੂਚਾਲ ਦੇ ਦੋ ਜ਼ਬਰਦਸਤ ਝਟਕਿਆਂ ਕਾਰਨ 12 ਲੋਕਾਂ ਦੀ ਮੌਤ ਹੋ ਗਈ, ਜਦਕਿ 100 ਤੋਂ ਵੱਧ ਜ਼ਖ਼ਮੀ ਹੋ ਗਏ। ਚੀਨੀ ਭੂਚਾਲ ਕੇਂਦਰ ਮੁਤਾਬਕ ਪਹਿਲਾ ਝਟਕਾ ਸਥਾਨਕ ਸਮੇਂ ਮੁਤਾਬਕ...
ਓਮ ਪ੍ਰਕਾਸ਼ ਬਿੜਲਾ ਹੋ ਸਕਦੇ ਹਨ ਲੋਕ ਸਭਾ ਦੇ ਨਵੇਂ ਸਪੀਕਰ
. . .  57 minutes ago
ਨਵੀਂ ਦਿੱਲੀ, 18 ਜੂਨ- ਰਾਜਸਥਾਨ ਦੇ ਕੋਟਾ ਤੋਂ ਸੰਸਦ ਮੈਂਬਰ ਅਤੇ ਭਾਜਪਾ ਨੇਤਾ ਓਮ ਪ੍ਰਕਾਸ਼ ਬਿੜਲਾ ਲੋਕ ਸਭਾ ਦੇ ਨਵੇਂ ਸਪੀਕਰ ਹੋ ਸਕਦੇ ਹਨ। ਸੂਤਰਾਂ ਵਲੋਂ ਇਸ ਸੰਬੰਧੀ ਜਾਣਕਾਰੀ ਦਿੱਤੀ ਗਈ ਹੈ। ਬਿੜਲਾ ਦੂਜੀ ਵਾਰ ਕੋਟਾ ਤੋਂ ਸੰਸਦ ਮੈਂਬਰ ਚੁਣੇ ਗਏ ਹਨ। ਸੰਸਦ...
ਅਯੁੱਧਿਆ ਅੱਤਵਾਦੀ ਹਮਲੇ 'ਤੇ ਅਦਾਲਤ ਅੱਜ ਸੁਣਾਏਗੀ ਫ਼ੈਸਲਾ
. . .  about 1 hour ago
ਲਖਨਊ, 18 ਜੂਨ- ਅਯੁੱਧਿਆ ਦੇ ਰਾਮ ਜਨਮ ਭੂਮੀ ਅਹਾਤੇ 'ਚ ਸਾਲ 2005 ਨੂੰ ਹੋਏ ਅੱਤਵਾਦੀ ਹਮਲੇ ਦੇ ਸਬੰਧ 'ਚ ਅੱਜ ਪ੍ਰਯਾਗਰਾਜ ਦੀ ਵਿਸ਼ੇਸ਼ ਅਦਾਲਤ ਵਲੋਂ ਫ਼ੈਸਲਾ ਸੁਣਾਇਆ ਜਾਵੇਗਾ। ਸੁਰੱਖਿਆ ਕਾਰਨਾਂ ਦੇ ਚੱਲਦਿਆਂ ਵਿਸ਼ੇਸ਼ ਅਦਾਲਤ ਨੈਨੀ ਸੈਂਟਰਲ ਜੇਲ੍ਹ 'ਚ...
ਝਾਵਲਾ ਮਾਈਨਰ 'ਚ ਪਿਆ ਪਾੜ, ਕਈ ਖੇਤ ਪਾਣੀ ਨਾਲ ਭਰੇ
. . .  about 1 hour ago
ਗੁਰੂਹਰਸਹਾਏ, 18 ਜੂਨ (ਹਰਚਰਨ ਸਿੰਘ ਸੰਧੂ)- ਪਿੰਡ ਕੋਹਰ ਸਿੰਘ ਵਾਲਾ ਕੋਲੋਂ ਲੰਘਦੇ ਝਾਵਲਾ ਮਾਈਨਰ 'ਚ ਅੱਜ ਸਵੇਰੇ ਵੱਡਾ ਪਾੜ ਪੈਣ ਨਾਲ ਕਈ ਖੇਤ ਪਾਣੀ ਨਾਲ ਭਰ ਗਏ। ਪਾਣੀ ਕਾਰਨ ਤਾਜ਼ਾ ਲੱਗਾ ਝੋਨਾ, ਝੋਨੇ ਦੀਆਂ ਪਨੀਰੀਆਂ ਅਤੇ ਹਰੇ ਚਾਰੇ ਚਾਰੇ ਦੀ ਫ਼ਸਲ...
ਮੁਜ਼ੱਫਰਪੁਰ 'ਚ ਚਮਕੀ ਬੁਖ਼ਾਰ ਦਾ ਕਹਿਰ, ਹੁਣ ਤੱਕ 107 ਬੱਚਿਆਂ ਦੀ ਮੌਤ
. . .  about 2 hours ago
ਪਟਨਾ, 18 ਜੂਨ- ਬਿਹਾਰ ਦੇ ਮੁਜ਼ੱਫਰਪੁਰ ਜ਼ਿਲ੍ਹੇ 'ਚ ਚਮਕੀ ਬੁਖ਼ਾਰ (ਏ. ਈ. ਐੱਸ.) ਜਾਰੀ ਹੈ। ਇਸ ਕਾਰਨ ਹੁਣ ਤੱਕ 107 ਬੱਚਿਆਂ ਦੀ ਮੌਤ ਹੋ ਚੁੱਕੀ ਹੈ। ਉੱਥੇ ਹੀ ਹਸਪਤਾਲ 'ਚ ਬਿਮਾਰ ਬੱਚਿਆਂ ਦੀ ਗਿਣਤੀ 400 ਤੋਂ ਵੱਧ ਹੋ ਗਈ ਹੈ। ਚਮਕੀ ਬੁਖ਼ਾਰ ਨਾਲ ਪੀੜਤ...
ਨਹਿਰ 'ਚ ਪਾੜ ਪੈਣ ਕਾਰਨ ਕਿਸਾਨਾਂ ਦੀਆਂ ਫ਼ਸਲਾਂ ਪਾਣੀ 'ਚ ਡੁੱਬੀਆਂ
. . .  about 2 hours ago
ਬਾਘਾਪੁਰਾਣਾ, 18 ਜੂਨ (ਬਲਰਾਜ ਸਿੰਗਲਾ)- ਅੱਜ ਸਵੇਰੇ ਮੋਗਾ ਜ਼ਿਲ੍ਹੇ ਦੇ ਪਿੰਡ ਮੰਡੀਰਾਵਾਲਾ ਨਵਾਂ ਨੇੜਿਓਂ ਨਹਿਰ (ਸੂਆ) 'ਚ ਪਾੜ ਪੈ ਗਿਆ। ਇਸ ਕਾਰਨ ਨਹਿਰ ਦਾ ਪਾਣੀ ਦੂਰ-ਦੂਰ ਤੱਕ ਖੇਤਾਂ 'ਚ ਭਰਨ ਨਾਲ ਕਿਸਾਨਾਂ ਦੀਆਂ ਫ਼ਸਲਾਂ ਪਾਣੀ 'ਚ ਡੁੱਬ ਗਈਆਂ। ਮੌਕੇ 'ਤੇ...
ਅਨੰਤਨਾਗ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  about 2 hours ago
ਸ੍ਰੀਨਗਰ, 18 ਜੂਨ- ਜੰਮੂ-ਕਸ਼ਮੀਰ ਦੇ ਅਨੰਤਨਾਗ 'ਚ ਅੱਜ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਦੀ ਖ਼ਬਰ ਹੈ। ਦੱਸਿਆ ਜਾ ਰਿਹਾ ਹੈ ਕਿ ਮੁਠਭੇੜ ਉਸ ਵੇਲੇ ਹੋਈ, ਜਦੋਂ ਸੁਰੱਖਿਆ ਬਲਾਂ ਵਲੋਂ ਅੱਤਵਾਦੀਆਂ ਵਿਰੁੱਧ ਸਰਚ ਮੁਹਿੰਮ ਚਲਾਈ ਜਾ ਰਹੀ ਸੀ। ਇਸ...
ਅੰਡੇਮਾਨ ਦੀਪ ਸਮੂਹ 'ਚ ਲੱਗੇ ਭੂਚਾਲ ਦੇ ਝਟਕੇ
. . .  about 2 hours ago
ਨਵੀਂ ਦਿੱਲੀ, 18 ਜੂਨ- ਅੰਡੇਮਾਨ ਦੀਪ ਸਮੂਹ 'ਤੇ ਅੱਜ ਤੜਕੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਸਕੇਲ 'ਤੇ ਭੂਚਾਲ ਦੀ ਤੀਬਰਤਾ 4.9 ਮਾਪੀ ਗਈ। ਭੂਚਾਲ ਦੇ ਝਟਕੇ ਤੜਕੇ 3.49 ਵਜੇ ਮਹਿਸੂਸ ਕੀਤੇ ਗਏ। ਇਸ ਕਾਰਨ ਇੱਥੇ ਕਿਸੇ ਤਰ੍ਹਾਂ ਦੇ ਜਾਨੀ-ਮਾਲੀ...
ਅੱਜ ਦਾ ਵਿਚਾਰ
. . .  about 3 hours ago
ਵੈਸਟਇੰਡੀਜ਼-ਬੰਦਲਾਦੇਸ਼ ਮੈਚ : ਬੰਗਲਾਦੇਸ਼ ਨੇ ਵੈਸਟ ਇੰਡੀਜ਼ ਨੂੰ 7 ਵਿਕਟਾਂ ਨਾਲ ਹਰਾਇਆ
. . .  1 day ago
ਬਾਰਸ਼ ਨੇ ਮੌਸਮ ਕੀਤਾ ਸੁਹਾਵਣਾ, ਤਾਪਮਾਨ 'ਚ ਆਈ ਗਿਰਾਵਟ
. . .  1 day ago
ਅੰਮ੍ਰਿਤਸਰ, 17 ਜੂਨ (ਸੁਰਿੰਦਰਪਾਲ ਸਿੰਘ ਵਰਪਾਲ)-ਅੱਜ ਬਾਅਦ ਦੁਪਹਿਰ ਮੌਸਮ ਦੇ ਬਦਲੇ ਮਿਜ਼ਾਜ ਉਪਰੰਤ ਜਿੱਥੇ ਲੋਕਾਂ ਨੂੰ ਪੈ ਰਹੀ ਅੱਤ ਦੀ ਗਰਮੀ ਤੋਂ ਰਾਹਤ ਮਿਲੀ ਉੱਥੇ ਹੀ ਪੰਜਾਬ ਦੇ ਕਈ ਇਲਾਕਿਆਂ 'ਚ ਹੋਈ ਬਾਰਸ਼ ਕਾਰਨ...
ਸਤਲੁਜ ਦਰਿਆ 'ਚ ਬੇੜੀ ਡੁੱਬੀ, ਇਕੋ ਪਰਿਵਾਰ ਦੇ ਤਿੰਨ ਨੌਜਵਾਨ ਬੱਚਿਆਂ ਦੀ ਮੌਤ
. . .  1 day ago
ਫ਼ਿਰੋਜ਼ਪੁਰ, 17 ਜੂਨ (ਜਸਵਿੰਦਰ ਸਿੰਘ ਸੰਧੂ)- ਹਿੰਦ-ਪਾਕਿ ਸਰਹੱਦ 'ਤੇ ਪੈਂਦੀਆਂ ਗੱਟੀਆਂ ਲਾਗਿਉਂ ਵਗਦੇ ਸਤਲੁਜ ਦਰਿਆ ਵਿਚ ਬੇੜੀ ਡੁੱਬਣ ਨਾਲ ਇਕੋ ਪਰਿਵਾਰ ਦੇ ਤਿੰਨ ਨੌਜਵਾਨ ਬੱਚਿਆਂ ਦੀ ਮੌਤ ਹੋ ...
ਤੇਜ਼ ਹਨੇਰੀ ਨੇ ਬਿਜਲੀ ਦੇ ਟਾਵਰ ਪੁੱਟੇ
. . .  1 day ago
ਨਵੀਂ ਦਿੱਲੀ : ਜੇ ਪੀ ਨੱਢਾ ਨੂੰ ਬਣਾਇਆ ਭਾਜਪਾ ਦਾ ਕਾਰਜਕਾਰੀ ਪ੍ਰਧਾਨ
. . .  1 day ago
ਮੁਜ਼ੱਫਰਪੁਰ 'ਚ ਚਮਕੀ ਬੁਖ਼ਾਰ ਕਾਰਨ ਹੁਣ ਤੱਕ 104 ਬੱਚਿਆ ਦੀ ਮੌਤ
. . .  1 day ago
ਵੈਸਟਇੰਡੀਜ਼-ਬੰਦਲਾਦੇਸ਼ ਮੈਚ : 6 ਓਵਰਾਂ ਤੋਂ ਬਾਅਦ ਬੰਗਲਾਦੇਸ਼ 38/0
. . .  1 day ago
ਪੁਲਵਾਮਾ 'ਚ ਫੌਜ ਦੇ ਕਾਫ਼ਲੇ 'ਤੇ ਹੋਏ ਹਮਲੇ 'ਚ 5 ਜਵਾਨ ਜ਼ਖਮੀ, 1 ਅੱਤਵਾਦੀ ਢੇਰ
. . .  1 day ago
ਮੇਹੁਲ ਚੌਕਸੀ ਨੇ ਬੰਬੇ ਹਾਈਕੋਰਟ ਨੂੰ ਸੌਂਪਿਆ ਹਲਫ਼ਨਾਮਾ, ਕਿਹਾ- ਇਲਾਜ ਲਈ ਛੱਡਿਆ ਦੇਸ਼
. . .  1 day ago
ਪ੍ਰਵਾਸੀ ਮਜ਼ਦੂਰ ਦੀ ਨਬਾਲਗ ਬਾਲੜੀ ਨਾਲ ਰਿਸ਼ਤੇਦਾਰ ਵੱਲੋਂ ਜਬਰ ਜਨਾਹ
. . .  1 day ago
ਵੈਸਟਇੰਡੀਜ਼-ਬੰਦਲਾਦੇਸ਼ ਮੈਚ : ਵੈਸਟਇੰਡੀਜ਼ ਨੇ ਬੰਗਲਾਦੇਸ਼ ਨੂੰ ਜਿੱਤ ਲਈ ਦਿੱਤਾ 322 ਦੌੜਾਂ ਦਾ ਟੀਚਾ
. . .  1 day ago
ਵੈਸਟਇੰਡੀਜ਼-ਬੰਦਲਾਦੇਸ਼ ਮੈਚ : ਵੈਸਟਇੰਡੀਜ਼ ਨੂੰ ਲੱਗਾ ਸੱਤਵਾਂ ਝਟਕਾ
. . .  1 day ago
ਸੋਸ਼ਲ ਮੀਡੀਆ 'ਤੇ ਅੱਪ ਸ਼ਬਦ ਬੋਲਣ ਵਾਲੀ ਮਹਿਲਾ ਅਕਾਲੀ ਆਗੂ 'ਤੇ ਪਰਚਾ ਦਰਜ
. . .  1 day ago
ਚੀਮਾ ਨੇ ਸਿੱਖਾਂ 'ਤੇ ਹੋ ਰਹੇ ਹਮਲਿਆਂ ਨੂੰ ਮੋਦੀ ਸਰਕਾਰ ਦੀ ਸਾਜ਼ਿਸ਼ ਦੱਸਿਆ
. . .  1 day ago
ਵੈਸਟਇੰਡੀਜ਼-ਬੰਦਲਾਦੇਸ਼ ਮੈਚ : ਵੈਸਟਇੰਡੀਜ਼ ਨੂੰ ਲੱਗਾ ਪੰਜਵਾਂ ਝਟਕਾ
. . .  1 day ago
ਵੈਸਟਇੰਡੀਜ਼-ਬੰਦਲਾਦੇਸ਼ ਮੈਚ : ਵੈਸਟਇੰਡੀਜ਼ ਨੂੰ ਲੱਗਾ ਚੌਥਾ ਝਟਕਾ
. . .  1 day ago
ਟੈਂਪੂ ਅਤੇ ਟਰੱਕ ਵਿਚਾਲੇ ਹੋਈ ਭਿਆਨਕ ਟੱਕਰ 'ਚ 2 ਨੌਜਵਾਨਾਂ ਦੀ ਮੌਤ
. . .  1 day ago
ਅਜਨਾਲਾ 'ਚ ਸਿੱਖ ਜਥੇਬੰਦੀਆਂ ਵੱਲੋਂ ਦਿੱਲੀ ਪੁਲਿਸ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ
. . .  1 day ago
ਝੋਨਾ ਲਾਉਂਦੇ ਸਮੇਂ ਗਰਮੀ ਲੱਗਣ ਕਾਰਨ 70 ਸਾਲਾ ਪ੍ਰਵਾਸੀ ਮਜ਼ਦੂਰ ਦੀ ਮੌਤ
. . .  1 day ago
ਵਿਸ਼ਵ ਕੱਪ 2019 : 35 ਓਵਰਾਂ ਤੋਂ ਬਾਅਦ ਵੈਸਟ ਇੰਡੀਜ਼ 193/3
. . .  1 day ago
ਨਸ਼ਿਆਂ ਤੇ ਭ੍ਰਿਸ਼ਟਾਚਾਰ ਦੇ ਮਾਮਲਿਆਂ 'ਚ ਲਿਪਤ ਪੁਲਿਸ ਦੇ 11 ਮੁਲਾਜ਼ਮ ਮੁਅੱਤਲ
. . .  1 day ago
ਮਾਨਸਿਕ ਪਰੇਸ਼ਾਨੀ ਦੇ ਚੱਲਦਿਆਂ ਵਿਅਕਤੀ ਨੇ ਸਿਰ 'ਚ ਮਾਰੀ ਗੋਲੀ, ਹਾਲਤ ਗੰਭੀਰ
. . .  1 day ago
31 ਓਵਰਾਂ ਤੋਂ ਬਾਅਦ ਵੈਸਟਇੰਡੀਜ਼ 156/2
. . .  1 day ago
ਸਿੱਖਾਂ ਨਾਲ ਕੁੱਟਮਾਰ ਦੇ ਮਾਮਲੇ 'ਚ ਗ੍ਰਹਿ ਮੰਤਰਾਲੇ ਨੇ ਦਿੱਲੀ ਪੁਲਿਸ ਕਮਿਸ਼ਨਰ ਕੋਲੋਂ ਮੰਗੀ ਰਿਪੋਰਟ
. . .  1 day ago
ਦਿੱਲੀ ਪੁਲਿਸ ਵਲੋਂ ਦੋ ਸਿੱਖਾਂ ਨਾਲ ਕੁੱਟਮਾਰ ਕਰਨ ਦੇ ਮਾਮਲੇ ਨੂੰ ਲੈ ਕੇ ਪਾਕਿ ਸਿੱਖਾਂ 'ਚ ਰੋਸ
. . .  1 day ago
ਸ਼੍ਰੋਮਣੀ ਕਮੇਟੀ ਵੱਲੋਂ ਮਾਮਲੇ ਸਬੰਧੀ ਦੇਸ਼ ਦੇ ਗ੍ਰਹਿ ਸਕੱਤਰ ਨੂੰ ਲਿਖਿਆ ਪੱਤਰ
. . .  1 day ago
ਬਿਹਾਰ 'ਚ 22 ਜੂਨ ਤੱਕ ਸਾਰੇ ਸਰਕਾਰੀ ਸਕੂਲ ਰਹਿਣਗੇ ਬੰਦ
. . .  1 day ago
ਭਾਈ ਲੌਂਗੋਵਾਲ ਨੇ ਪੁਲਿਸ ਵਲੋਂ ਦੋ ਸਿੱਖਾਂ ਦੀ ਜ਼ਾਲਮਾਨਾ ਕੁੱਟਮਾਰ ਦੀ ਕੀਤੀ ਨਿੰਦਾ
. . .  1 day ago
ਗੋਲੀ ਲੱਗਣ ਨਾਲ ਹੋਮਗਾਰਡ ਜਵਾਨ ਦੀ ਭੇਦਭਰੀ ਹਾਲਤਾਂ 'ਚ ਮੌਤ
. . .  1 day ago
ਜੰਮੂ-ਕਸ਼ਮੀਰ 'ਚ ਮੁਠਭੇੜ ਦੌਰਾਨ ਦੋ ਅੱਤਵਾਦੀ ਢੇਰ, ਇੱਕ ਜਵਾਨ ਸ਼ਹੀਦ
. . .  1 day ago
ਪਟਨਾ-ਅੰਮ੍ਰਿਤਸਰ ਵਿਚਕਾਰ ਰੋਜ਼ਾਨਾ ਏਅਰ ਇੰਡੀਆ ਦੀ ਹਵਾਈ ਉਡਾਣ ਹੋਵੇਗੀ ਸ਼ੁਰੂ- ਪੁਰੀ
. . .  1 day ago
ਵਿਸ਼ਵ ਕੱਪ 2019 : 10 ਓਵਰਾਂ ਤੋਂ ਬਾਅਦ ਵੈਸਟ ਇੰਡੀਜ਼ 33/1
. . .  1 day ago
ਦੱਖਣੀ ਅਫ਼ਰੀਕਾ 'ਚ ਵਾਪਰੇ ਸੜਕ ਹਾਦਸੇ 'ਚ 26 ਲੋਕਾਂ ਦੀ ਮੌਤ
. . .  1 day ago
ਚੋਰਾਂ ਨੇ ਲੋਪੋਕੇ ਦੇ ਗੁਰਦੁਆਰਾ ਸਾਹਿਬ ਦੀ ਭੰਨੀ ਗੋਲਕ, ਸੱਚਖੰਡ ਸਾਹਿਬ 'ਚ ਵੀ ਕੀਤੀ ਬੇਅਦਬੀ
. . .  1 day ago
ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਬਿਹਾਰ ਦੇ ਮੁੱਖ ਮੰਤਰੀ ਨੇ ਕੀਤੀ ਮੁਲਾਕਾਤ
. . .  1 day ago
ਵਿਸ਼ਵ ਕੱਪ 2019 : ਵੈਸਟਇੰਡੀਜ਼ ਨੂੰ ਲੱਗਾ ਪਹਿਲਾ ਝਟਕਾ, ਕ੍ਰਿਸ ਗੇਲ ਆਊਟ
. . .  1 day ago
ਸ੍ਰੀ ਮੁਕਤਸਰ ਸਾਹਿਬ: ਡਾਕਟਰਾਂ ਵੱਲੋਂ ਮੁਕੰਮਲ ਹੜਤਾਲ
. . .  1 day ago
ਕਾਰ ਅਤੇ ਮੋਟਰਸਾਈਕਲ ਵਿਚਾਲੇ ਹੋਈ ਜ਼ਬਰਦਸਤ ਟੱਕਰ 'ਚ ਦੋ ਦੀ ਮੌਤ, ਇੱਕ ਜ਼ਖ਼ਮੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 29 ਅੱਸੂ ਸੰਮਤ 550

ਫਰੀਦਕੋਟ / ਮੁਕਤਸਰ

ਸਬ ਤਹਿਸੀਲ ਸਾਦਿਕ ਅੱਗੇ ਕਿਸਾਨਾਂ ਦਾ ਧਰਨਾ ਦੂਜੇ ਦਿਨ ਵੀ ਜਾਰੀ

ਸਾਦਿਕ, 14 ਅਕਤੂਬਰ (ਗੁਰਭੇਜ ਸਿੰਘ ਚੌਹਾਨ)-ਬੀਤੇ ਦਿਨ ਨਾਇਬ ਤਹਿਸੀਲਦਾਰ ਸਾਦਿਕ ਵਲੋਂ ਪਿੰਡ ਕਾਉਣੀ ਦੇ ਪਰਾਲੀ ਸਾੜਨ ਦੇ ਮਾਮਲੇ 'ਚ ਕਿਸਾਨਾਂ ਦੇ ਜੁਰਮਾਨੇ ਦੇ ਕੱਟੇ ਚਲਾਨ ਦਾ ਮਾਮਲਾ ਭੱਖ ਗਿਆ ਹੈ ਤੇ ਕੱਲ੍ਹ ਤੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ਅਗਵਾਈ 'ਚ ਤਹਿਸੀਲ ਦਫ਼ਤਰ ਅੱਗੇ ਲੱਗਾ ਧਰਨਾ ਅੱਜ ਦੂਜੇ ਦਿਨ ਵੀ ਜਾਰੀ ਹੈ | ਭਾਵੇਂ ਐਤਵਾਰ ਹੋਣ ਕਾਰਨ ਅੱਜ ਤਹਿਸੀਲ ਦਫ਼ਤਰ ਬੰਦ ਹੈ ਪਰ ਕਿਸਾਨ ਧਰਨੇ 'ਤੇ ਡਟੇ ਹੋਏ ਹਨ | ਕਿਸਾਨ ਇਹ ਮੰਗ ਕਰ ਰਹੇ ਹਨ ਕਿ ਕਿਸਾਨਾਂ ਵਿਰੁੱਧ ਕੱਟੇ ਚਲਾਨ ਵਾਪਸ ਲਏ ਜਾਣ, ਨਹੀਂ ਤਾਂ ਉਨ੍ਹਾਂ ਦਾ ਪ੍ਰਸ਼ਾਸਨ ਨਾਲ ਕੋਈ ਸਮਝੌਤਾ ਨਹੀਂ ਤੇ ਇਹ ਧਰਨਾ ਲਗਾਤਾਰ ਜਾਰੀ ਰਹੇਗਾ ਜਦ ਤੱਕ ਚਲਾਨ ਵਾਪਸ ਨਹੀਂ ਲਏ ਜਾਂਦੇ | ਕੱਲ੍ਹ ਦੇ ਧਰਨੇ ਮੌਕੇ ਕੋਈ ਵੀ ਪ੍ਰਸ਼ਾਸਨਿਕ ਅਧਿਕਾਰੀ ਕਿਸਾਨਾਂ ਦੀ ਗੱਲ ਸੁਣਨ ਲਈ ਨਹੀਂ ਪਹੁੰਚਿਆ | ਕਿਸਾਨ ਆਗੂਆਂ ਨੇ ਕਿਹਾ ਕਿ ਸਰਕਾਰ ਨੇ ਗਰੀਨ ਟਿਬਿਊਨਲ ਦੀਆਂ ਹਦਾਇਤਾਂ ਅਨੁਸਾਰ ਕਿਸਾਨਾਂ ਨੂੰ ਪਰਾਲੀ ਸਮੇਟਣ ਲਈ ਲੋਂੜੀਂਦੀ ਮਸ਼ੀਨਰੀ ਨਹੀਂ ਦਿੱਤੀ | ਕਿਸਾਨਾ ਨੇ ਝੋਨੇ ਤੇ ਪ੍ਰਤੀ ਕੁਇੰਟਲ 300 ਰੁਪਏ ਬੋਨਸ ਜਾਂ 5000 ਰੁਪਏ ਪ੍ਰਤੀ ਏਕੜ ਮੁਆਵਜ਼ਾ ਮੰਗਿਆ ਤਾਂ ਸਰਕਾਰ ਨੇ ਉਹ ਸਲਾਹ ਵੀ ਨਹੀਂ ਮੰਨੀ | ਉਪਰੋਂ ਡੀਜ਼ਲ 75 ਰੁਪਏ ਲੀਟਰ ਮਿਲ ਰਿਹਾ ਹੈ, ਤਾਂ ਇਨ੍ਹਾਂ ਹਾਲਤਾਂ ਵਿਚ ਪਰਾਲੀ ਨੂੰ ਅੱਗ ਲਾਉਣ ਤੋਂ ਸਿਵਾਏ ਉਨ੍ਹਾਂ ਕੋਲ ਹੋਰ ਕੋਈ ਚਾਰਾ ਨਹੀਂ | ਅੱਜ ਦੇ ਧਰਨੇ 'ਚ ਬਲਦੇਵ ਸਿੰਘ ਕਾਉਣੀ, ਗੁਰਜੰਟ ਸਿੰਘ ਮੁਮਾਰਾ, ਸੰਧੂਰਾ ਸਿੰਘ ਸਾਧੂਵਾਲਾ, ਦਰਸ਼ਨ ਸਿੰਘ ਕਾਉਣੀ, ਹਰਨੇਕ ਸਿੰਘ ਮਿੱਡੂਮਾਨ, ਹਰਜੀਤ ਸਿੰਘ, ਸੁਖਦੇਵ ਸਿੰਘ ਜਨੇਰੀਆਂ, ਨਿਰਮਲ ਸਿੰਘ ਜਨੇਰੀਆਂ, ਦਰਸ਼ਨ ਸਿੰਘ ਝੋਕ ਸਰਕਾਰੀ, ਸੁੱਚਾ ਸਿੰਘ ਸਾਦਿਕ, ਬਲਜਿੰਦਰ ਸਿੰਘ ਸਾਦਿਕ, ਨਛੱਤਰ ਸਿੰਘ ਕਾਉਣੀ, ਡਿਪਟੀ ਸਿੰਘ ਕਾਉਣੀ, ਰਛਪਾਲ ਸਿੰਘ ਕਾਉਣੀ, ਲਖਵੀਰ ਸਿੰਘ ਝੋਕ ਸਰਕਾਰੀ, ਇਕਬਾਲ ਸਿੰਘ ਝੋਕ ਸਰਕਾਰੀ, ਰੇਸ਼ਮ ਸਿੰਘ ਘੁੱਦੂਵਾਲਾ, ਗਮਦੂਰ ਸਿੰਘ ਅਹਿਲ, ਹਰਜਿੰਦਰ ਸਿੰਘ ਮਾਨੀ ਸਿੰਘ ਵਾਲਾ, ਜ਼ਿਲ੍ਹਾ ਪ੍ਰਧਾਨ ਬੋਹੜ ਸਿੰਘ ਰੁਪੱਈਆਂ ਵਾਲਾ, ਤੋਤਾ ਸਿੰਘ ਜੰਡਵਾਲਾ, ਭਜਨ ਸਿੰਘ ਕਾਉਣੀ, ਦਲਜੀਤ ਸਿੰਘ ਸੰਗਰਾਹੂਰ, ਬਖਤੌਰ ਸਿੰਘ ਸਾਦਿਕ, ਗੁਰਮੀਤ ਸਿੰਘ ਵੀਰੇਵਾਲਾ, ਜਗਸੀਰ ਸਿੰਘ ਸਾਧੂਵਾਲਾ, ਕੁਲਦੀਪ ਸਿੰਘ, ਅਮਰਜੀਤ ਸਿੰਘ ਘੁੱਦੁਵਾਲਾ, ਗੁਰਪ੍ਰੀਤ ਸਿੰਘ, ਮੁਮਾਰਾ, ਰਜਿੰਦਰ ਸਿੰਘ ਸਾਦਿਕ ਆਦਿ ਆਗੂ ਹਾਜ਼ਰ ਸਨ |

ਫ਼ਰੀਦਕੋਟ ਸਰਕਲ ਬਚਾਓ ਸੰਘਰਸ਼ ਕਮੇਟੀ ਦੇ ਵਫ਼ਦ ਨੇ ਓ. ਐਸ. ਡੀ. ਸੰਨੀ ਬਰਾੜ ਨੂੰ ਸੌ ਾਪਿਆ ਮੰਗ-ਪੱਤਰ

ਫ਼ਰੀਦੋਕਟ, 14 ਅਕਤੂਬਰ (ਜਸਵੰਤ ਸਿੰਘ ਪੁਰਬਾ)-ਜਲ ਸਪਲਾਈ ਤੇ ਸੈਨੀਟੇਸ਼ਨ ਸਰਕਲ ਫ਼ਰੀਦਕੋਟ ਸਰਕਲ ਬਚਾਓ ਸੰਘਰਸ਼ ਕਮੇਟੀ ਵਲੋਂ ਦਿੱਤਾ ਜਾ ਰਿਹਾ ਧਰਨਾ ਲਗਾਤਾਰ ਛੇਵੇਂ ਦਿਨ ਵੀ ਜਾਰੀ ਰਿਹਾ | ਸੰਰਘਸ਼ ਕਮੇਟੀ ਦੇ ਆਗੂਆਂ ਨੇ ਫ਼ਰੀਦਕੋਟ ਸਰਕਲ ਨੂੰ ਫ਼ਰੀਦਕੋਟ ਤੋਂ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ (ਏਕਤਾ) ਸਿੱਧੂਪੁਰ ਬਲਾਕ ਜੈਤੋ ਦੀ ਮੀਟਿੰਗ

ਜੈਤੋ, 14 ਅਕਤੂਬਰ (ਭੋਲਾ ਸ਼ਰਮਾ)-ਭਾਰਤੀ ਕਿਸਾਨ ਯੂਨੀਅਨ (ਏਕਤਾ) ਸਿੱਧੂਪੁਰ ਬਲਾਕ ਜੈਤੋ ਦੀ ਇਕ ਅਹਿਮ ਮੀਟਿੰਗ ਬਲਾਕ ਪ੍ਰਧਾਨ ਬਲਜਿੰਦਰ ਸਿੰਘ ਵਾੜਾ ਭਾਈਕਾ ਦੀ ਪ੍ਰਧਾਨਗੀ ਹੇਠ ਪਿੰਡ ਚੈਨਾ ਦੀ ਅਨਾਜ ਮੰਡੀ ਵਿਖੇ ਹੋਈ | ਇਸ ਮੀਟਿੰਗ ਵਿਚ ਕਿਸਾਨੀ ਮਸਲਿਆਂ 'ਤੇ ...

ਪੂਰੀ ਖ਼ਬਰ »

ਰੋਮਾ ਬਰਾੜ ਨੂੰ ਮੁਹੱਲਾ ਵਿਕਾਸ ਕਮੇਟੀ ਦਾ ਪ੍ਰਧਾਨ ਚੁਣਿਆ

ਕੋਟਕਪੂਰਾ, 14 ਅਕਤੂਬਰ (ਮੋਹਰ ਸਿੰਘ ਗਿੱਲ)-ਫ਼ਰੀਦਕੋਟ ਸੜਕ 'ਤੇ ਸਥਿਤ ਮੁਹੱਲਾ ਆਨੰਦ ਨਗਰ ਦੀ ਮੁਹੱਲਾ ਵਿਕਾਸ ਕਮੇਟੀ ਦੀ ਚੋਣ ਮੁਹੱਲੇ ਦੇ ਮੋਹਤਵਰ ਬੰਦਿਆਂ ਦੀ ਮੌਜੂਦਗੀ 'ਚ ਹੋਈ, ਜਿਸ ਵਿਚ ਸਰਬਸੰਮਤੀ ਨਾਲ਼ ਪ੍ਰਧਾਨ ਅਨੰਤਦੀਪ ਸਿੰਘ ਰੋਮਾ ਬਰਾੜ, ਜਨਰਲ ਸਕੱਤਰ ...

ਪੂਰੀ ਖ਼ਬਰ »

ਵਿਦਿਆਰਥਣਾਂ ਨੇ ਨਸ਼ਿਆਂ ਵਿਰੁੱਧ ਜਾਗਰੂਕਤਾ ਰੈਲੀ ਕੱਢੀ

ਬਾਜਾਖਾਨਾ, 14 ਅਕਤੂਬਰ (ਜੀਵਨ ਗਰਗ)-ਸੰਤ ਬਾਬਾ ਭਾਗ ਸਿੰਘ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਨੇ ਨਸ਼ਿਆਂ ਵਿਰੁੱਧ ਜਾਗਰੂਕਤਾ ਰੈਲੀ ਕੱਢੀ | ਪਿੰ੍ਰਸੀਪਲ ਗੁਰਜੀਤ ਕੌਰ ਦੀ ਅਗਵਾਈ ਹੇਠ ਵਿਦਿਆਰਥਣਾਂ ਨੇ ਜਾਗਰੂਕਤਾ ਰੈਲੀ ਦੌਰਾਨ ਲੋਕਾਂ ਨੂੰ ਨਸ਼ਿਆਂ ...

ਪੂਰੀ ਖ਼ਬਰ »

ਸੰਨੀ ਬਰਾੜ ਨੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ

ਗੋਲੇਵਾਲਾ, 14 ਅਕਤੂਬਰ (ਅਮਰਜੀਤ ਬਰਾੜ)-ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਓ. ਐਸ. ਡੀ. ਸੰਦੀਪ ਸਿੰਘ ਸੰਨੀ ਬਰਾੜ ਨੇ ਪਿੰਡ ਗੋਲੇਵਾਲਾ ਵਿਖੇ ਆਮ ਲੋਕਾਂ ਨਾਲ ਮੀਟਿੰਗ ਕੀਤੀ ਤੇ ਉਨ੍ਹਾਂ ਨੇ ਪਿੰਡ ਨਾਲ ਸਬੰਧਿਤ ਸਮੱਸਿਆਵਾਂ ਤੇ ਆਮ ਲੋਕਾਂ ਦੀਆਂ ...

ਪੂਰੀ ਖ਼ਬਰ »

ਛੱਪੜਾਂ ਦੇ ਗੰਦੇ ਪਾਣੀ ਦੀ ਨਿਕਾਸੀ ਲਈ ਨੌਜਵਾਨ ਭਾਰਤ ਸਭਾ ਰੋਸ ਰੈਲੀ

ਕੋਟਕਪੂਰਾ, 14 ਅਕਤੂਬਰ (ਮੋਹਰ ਸਿੰਘ ਗਿੱਲ)-ਨੌਜਵਾਨ ਭਾਰਤ ਸਭਾ ਇਕਾਈ ਢਿਲਵਾਂ ਕਲਾਂ ਦੇ ਪ੍ਰਧਾਨ ਸੁਰਿੰਦਰ ਸਿੰਘ ਦੀ ਅਗਵਾਈ ਹੇਠ ਨੌਜਵਾਨਾਂ ਵਲੋਂ ਪਿੰਡ ਦੇ ਛੱਪੜਾਂ ਦੇ ਗੰਦੇ ਪਾਣੀ ਦੀ ਨਿਕਾਸੀ ਲਈ ਰੋਸ ਵਜੋ ਪ੍ਰਸ਼ਾਸਨ ਿਖ਼ਲਾਫ਼ ਰੈਲੀ ਕੀਤੀ ਗਈ | ਇਸ ਮੌਕੇ ...

ਪੂਰੀ ਖ਼ਬਰ »

ਈ. ਟੀ. ਟੀ. ਅਧਿਆਪਕ ਯੂਨੀਅਨ ਵਲੋਂ ਮਰਨ ਵਰਤ 'ਤੇ ਬੈਠੇ ਅਧਿਆਪਕਾਂ ਦੀ ਹਿਮਾਹਿਤ ਦਾ ਐਲਾਨ

ਬਰਗਾੜੀ, 14 ਅਕਤੂਬਰ (ਲਖਵਿੰਦਰ ਸ਼ਰਮਾ)-ਈ. ਟੀ. ਟੀ. ਅਧਿਆਪਕ ਯੂਨੀਅਨ ਪੰਜਾਬ ਦੀ ਹੰਗਾਮੀ ਮੀਟਿੰਗ ਪੰਜਾਬ ਦੇ ਵਿੱਤ ਸਕੱਤਰ ਜਸਵਿੰਦਰ ਬਰਗਾੜੀ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਮਰਨ ਵਰਤ 'ਤੇ ਬੈਠੇ ਅਧਿਆਪਕਾਂ ਦੇ ਸੰਘਰਸ਼ ਦੀ ਪੂਰਨ ਹਮਾਇਤ ਕਰਦਿਆਂ ਉਨ੍ਹਾਂ ਨਾਲ ...

ਪੂਰੀ ਖ਼ਬਰ »

ਰੋਮਾ ਬਰਾੜ ਨੂੰ ਮੁਹੱਲਾ ਵਿਕਾਸ ਕਮੇਟੀ ਦਾ ਪ੍ਰਧਾਨ ਚੁਣਿਆ
ਵਿਕਾਸ ਕੰਮਾਂ ਲਈ ਕਮੇਟੀਆਂ ਗਠਿਤ

ਕੋਟਕਪੂਰਾ, 14 ਅਕਤੂਬਰ (ਮੋਹਰ ਸਿੰਘ ਗਿੱਲ)-ਫ਼ਰੀਦਕੋਟ ਸੜਕ 'ਤੇ ਸਥਿਤ ਮੁਹੱਲਾ ਆਨੰਦ ਨਗਰ ਦੀ ਮੁਹੱਲਾ ਵਿਕਾਸ ਕਮੇਟੀ ਦੀ ਚੋਣ ਮੁਹੱਲੇ ਦੇ ਮੋਹਤਵਰ ਬੰਦਿਆਂ ਦੀ ਮੌਜੂਦਗੀ 'ਚ ਹੋਈ, ਜਿਸ ਵਿਚ ਸਰਬਸੰਮਤੀ ਨਾਲ਼ ਪ੍ਰਧਾਨ ਅਨੰਤਦੀਪ ਸਿੰਘ ਰੋਮਾ ਬਰਾੜ, ਜਨਰਲ ਸਕੱਤਰ ...

ਪੂਰੀ ਖ਼ਬਰ »

ਸਰਸਵਤੀ ਸਕੂਲ 'ਚ ਨਵੇਂ ਕਮਰਿਆਂ ਦਾ ਨੀਂਹ ਪੱਥਰ ਰੱਖਿਆ

ਜੈਤੋ, 14 ਅਕਤੂਬਰ (ਭੋਲਾ ਸ਼ਰਮਾ)-ਸਰਸਵਤੀ ਸੀਨੀਅਰ ਸੈਕੰਡਰੀ ਸਕੂਲ ਜੈਤੋ ਵਿਖੇ ਨਵੇਂ ਤਿਆਰ ਹੋਣ ਵਾਲੇ ਕਮਰਿਆਂ ਦਾ ਨੀਂਹ ਪੱਥਰ ਰੱਖਿਆ ਗਿਆ | ਨੀਂਹ ਪੱਥਰ ਰੱਖਣ ਦੀ ਰਸਮ ਸਕੂਲ ਦੀ ਪ੍ਰਬੰਧਕੀ ਕਮੇਟੀ ਦੇ ਸਰਪ੍ਰਸਤ ਤੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਜਨਰਲ ਸਕੱਤਰ ...

ਪੂਰੀ ਖ਼ਬਰ »

ਦਰਬਾਰ ਗੰਜ ਦੇ ਬਾਹਰ ਤੇ ਅੰਦਰ ਸਫ਼ਾਈ ਕਰਵਾਉਣ ਦੀ ਮੰਗ

ਫ਼ਰੀਦਕੋਟ, 14 ਅਕਤੂਬਰ (ਸਤੀਸ਼ ਬਾਗ਼ੀ)-ਸਥਾਨਕ ਦਰਬਾਰ ਗੰਜ ਵਿਖੇ ਜਿੱਥੇ ਫ਼ਰੀਦਕੋਟ ਡਵੀਜ਼ਨਲ ਕਮਿਸ਼ਨਰ ਦਾ ਦਫ਼ਤਰ ਹੈ, ਉੱਥੇ ਡਵੀਜ਼ਨਲ ਕਮਿਸ਼ਨਰ ਦੀ ਰਿਹਾਇਸ਼ ਵੀ ਹੈ | ਇੱਥੇ ਸਰਕਾਰੀ ਗੈਸਟ ਹਾਊਸ ਹੋਣ ਦੇ ਕਾਰਨ ਵੀ. ਆਈ. ਪੀ. ਆਉਂਦੇ ਜਾਂਦੇ ਰਹਿੰਦੇ ਹਨ | ਇਸ ...

ਪੂਰੀ ਖ਼ਬਰ »

ਨਿਆਮੀਵਾਲਾ ਵਿਖੇ ਕਿਰਤੀ ਕਿਸਾਨ ਯੂਨੀਅਨ ਦੀ ਮੀਟਿੰਗ

ਬਰਗਾੜੀ, 14 ਅਕਤੂਬਰ (ਲਖਵਿੰਦਰ ਸ਼ਰਮਾ)-ਪਿੰਡ ਨਿਆਮੀਵਾਲਾ ਵਿਖੇ ਕਿਰਤੀ ਕਿਸਾਨ ਯੂਨੀਅਨ ਦੀ ਮੀਟਿੰਗ ਇਕਾਈ ਪ੍ਰਧਾਨ ਮਹਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਜਿਸ ਨੂੰ ਜ਼ਿਲ੍ਹਾ ਪ੍ਰਧਾਨ ਸਰਬਜੀਤ ਸਿੰਘ ਅਜਿੱਤਗਿੱਲ, ਜਨਰਲ ਸਕੱਤਰ ਸਰਦੂਲ ਸਿੰਘ ਕਾਸਮ ਭੱਟੀ ਆਦਿ ...

ਪੂਰੀ ਖ਼ਬਰ »

ਸੰਤ ਮੋਹਨ ਦਾਸ ਸਕੂਲ 'ਚ 'ਸ਼ਖ਼ਸੀਅਤ ਨਿਖਾਰਨ' ਵਿਸ਼ੇ 'ਤੇ ਸੈਮੀਨਾਰ

ਫ਼ਰੀਦਕੋਟ, 14 ਅਕਤੂਬਰ (ਜਸਵੰਤ ਸਿੰਘ ਪੁਰਬਾ)-ਸੰਤ ਮੋਹਨ ਦਾਸ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਕੋਟ ਸੁਖੀਆ ਵਿਚ 'ਸ਼ਖ਼ਸੀਅਤ ਨਿਖਾਰਣ' ਵਿਸ਼ੇ ਸਬੰਧੀ ਸੈਮੀਨਾਰ ਕਰਵਾਇਆ ਗਿਆ | ਜਿਸ ਵਿਚ ਸਹਿਜ ਪਾਠ ਸੇਵਾ ਸੰਸਥਾ ਰਤਨ ਸਿੰਘ ਦੀ ਅਗਵਾਈ ਹੇਠ ਸਕੂਲ ਪੁੱਜੀ | ਸਕੂਲ ...

ਪੂਰੀ ਖ਼ਬਰ »

ਸਰਸਵਤੀ ਸਕੂਲ 'ਚ ਰੱਖਿਆ ਨਵੇਂ ਕਮਰਿਆਂ ਦਾ ਨੀਂਹ ਪੱਥਰ

ਜੈਤੋ, 14 ਅਕਤੂਬਰ (ਗੁਰਚਰਨ ਸਿੰਘ ਗਾਬੜੀਆ)-ਸਰਸਵਤੀ ਸੀਨੀਅਰ ਸੈਕੰਡਰੀ ਸਕੂਲ ਜੈਤੋ ਦੀ ਪਿੰ੍ਰਸੀਪਲ ਕੁਸ਼ਮ ਕਾਲੜਾ ਨੇ ਦੱਸਿਆ ਹੈ ਕਿ ਸਕੂਲ ਵਿਚ ਨਵੇਂ ਕਮਰੇ ਦੀ ਉਸਾਰੀ ਲਈ ਸਕੂਲ ਦੀ ਪ੍ਰਬੰਧਕੀ ਕਮੇਟੀ ਵਲੋਂ ਨੀਂਹ ਪੱਥਰ ਰੱਖਣ ਦੀ ਰਸਮ ਸਕੂਲ ਕਮੇਟੀ ਦੇ ਸਰਪ੍ਰਸਤ ...

ਪੂਰੀ ਖ਼ਬਰ »

ਬਾਜਾਖਾਨਾ ਵਿਖੇ ਜ਼ੋਨ ਟੂਰਨਾਮੈਂਟ 'ਚ ਸਰਕਾਰੀ ਸਕੂਲ ਮੱਲਾ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ

ਬਾਜਾਖਾਨਾ, 14 ਅਕਤੂਬਰ (ਜੀਵਨ ਗਰਗ)-ਲੈਫ: ਕਰਮ ਸਿੰਘ ਸੀਨੀਅਰ ਸੈਕੰਡਰੀ ਸਕੂਲ ਦੇ ਜ਼ੋਨ ਟੂਰਨਾਮੈਂਟ ਵਿਚ ਪਿੰਡ ਮੱਲਾ ਦੇ ਸਰਕਾਰੀ ਹਾਈ ਸਕੂਲ ਦੇ ਵਿਦਿਆਰਥੀਆਂ ਨੇ ਧੜੱਲੇਦਾਰ ਪ੍ਰਾਪਤੀਆਂ ਕੀਤੀਆਂ | ਇਸ ਟੂਰਨਾਮੈਂਟ ਵਿਚ ਅੰਡਰ 17 ਸਾਲ ਦੇ 400 ਮੀਟਰ ਦੌੜ ਵਿਚ ...

ਪੂਰੀ ਖ਼ਬਰ »

ਕਾਮਨ ਐਜੂਕੇਸ਼ਨ ਸੁਸਾਇਟੀ ਵਲੋਂ ਨਸ਼ਿਆਂ ਵਿਰੁੱਧ ਸਹਿਯੋਗ ਦੇਣ ਦਾ ਭਰੋਸਾ

ਫ਼ਰੀਦਕੋਟ, 14 ਅਕਤੂਬਰ (ਸਤੀਸ਼ ਬਾਗ਼ੀ)-ਕਾਮਨ ਐਜੂਕੇਸ਼ਨ ਸੁਸਾਇਟੀ ਦੇ ਪ੍ਰਧਾਨ ਪਰਵਿੰਦਰ ਸਿੰਘ ਕੰਧਾਰੀ ਦੀ ਅਗਵਾਈ ਹੇਠ ਇਕ ਵਫ਼ਦ ਨੇ ਸਿਟੀ ਫ਼ਰੀਦਕੋਟ ਦੇ ਨਵੇਂ ਐਸ. ਐਚ. ਓ. ਇਕਬਾਲ ਸਿੰਘ ਸੰਧੂ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਨੂੰ ਵਿਸ਼ਵਾਸ ਦਿਵਾਇਆ ਕਿ ...

ਪੂਰੀ ਖ਼ਬਰ »

ਸਿਵਲ ਹਸਪਤਾਲ ਜੈਤੋ ਵਿਖੇ ਹਰਬਲ ਗਾਰਡਨ ਬਣਾਇਆ

ਜੈਤੋ, 14 ਅਕਤੂਬਰ (ਨਿੱਜੀ ਪੱਤਰ ਪ੍ਰੇਰਕ)-ਸਥਾਨਕ ਸੇਠ ਰਾਮ ਨਾਥ ਸਿਵਲ ਹਸਪਤਾਲ ਵਿਖੇ ਬਰਡਜ਼ ਇਨਵਾਇਰਨਮੈਂਟ ਐਾਡ ਅਰਥ ਰਿਵਾਈਵਿੰਗ ਹੈਂਡ ਸੁਸਾਇਟੀ 'ਬੀੜ' ਨੇ ਹਰਬਲ ਗਾਰਡਨ ਬਨਾਉਣ ਦੀ ਮੁਹਿੰਮ ਤਹਿਤ ਨਵੀਂ ਦਿਸ਼ਾ ਯੂਥ ਕਲੱਬ ਜੈਤੋ ਨਾਲ ਮਿਲਕੇ 35ਵਾਂ ਹਰਬਲ ਗਾਰਡਨ ...

ਪੂਰੀ ਖ਼ਬਰ »

ਐਵੀਨਿਊ ਦੀਆਂ ਸਟਰੀਟ ਲਾਈਟਾਂ ਚਾਰ ਮਹੀਨਿਆਂ ਤੋਂ ਬੰਦ

ਫ਼ਰੀਦਕੋਟ, 14 ਅਕਤੂਬਰ (ਸਤੀਸ਼ ਬਾਗ਼ੀ)-ਨਗਰ ਸੁਧਾਰ ਟਰੱਸਟ ਵਲੋਂ ਬਣਾਈ ਗਈ ਗਿਆਨੀ ਜ਼ੈਲ ਸਿੰਘ ਐਵੀਨਿਊ ਦੇ ਨਿਵਾਸੀਆਂ ਨੂੰ ਅਜੇ ਵੀ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਸ ਐਵੀਨਿਊ ਦੀਆਂ ਲਗਪਗ ਅੱਧੀਆਂ ਸਟਰੀਟ ਲਾਈਟਾਂ ਪਿਛਲੇ ਚਾਰ ਮਹੀਨਿਆਂ ਤੋਂ ...

ਪੂਰੀ ਖ਼ਬਰ »

ਪੰਜਾਬੀ ਭਾਸ਼ਾ ਦੇ ਪ੍ਰਚਾਰ ਲਈ ਨਿਕਲੇ ਤੇਜਿੰਦਰ ਸਿੰਘ ਖ਼ਾਲਸਾ ਦਾ ਸਨਮਾਨ

ਕੋਟਕਪੂਰਾ, 14 ਅਕਤੂਬਰ (ਮੋਹਰ ਸਿੰਘ ਗਿੱਲ)-ਪੰਜਾਬੀ ਮਾਂ ਬੋਲੀ ਦੇ ਪ੍ਰਚਾਰ ਲਈ ਪੰਜਾਬ ਦੇ ਹਰ ਜ਼ਿਲ੍ਹੇ ਅਤੇ ਲਗਪਗ ਹਰ ਪਿੰਡ, ਕਸਬੇ ਵਿਚ 20 ਦਿਨਾਂ ਦੀ ਸਾਈਕਲ ਫੇਰੀ 'ਤੇ ਆਏ ਮਾਨਸਾ ਦੇ ਤੇਜਿੰਦਰ ਸਿੰਘ ਖ਼ਾਲਸਾ ਦਾ ਅੱਜ ਕੋਟਕਪੂਰਾ ਪਹੰੁਚਣ 'ਤੇ ਚਨਾਬ ਗਰੁੱਪ ਆਫ਼ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX