ਤਾਜਾ ਖ਼ਬਰਾਂ


ਅੱਜ ਦਾ ਵਿਚਾਰ
. . .  14 minutes ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਬੰਗਲਾਦੇਸ਼ ਨੇ ਅਫ਼ਗ਼ਾਨਿਸਤਾਨ ਨੂੰ 62 ਦੌੜਾਂ ਨਾਲ ਹਰਾਇਆ
. . .  1 day ago
ਝੌਂਪੜ 'ਤੇ ਖੰਭਾਂ ਡਿੱਗਣ ਕਾਰਨ ਇਕ ਬਜ਼ੁਰਗ ਔਰਤ ਦੀ ਮੌਤ ,ਇਕ ਗੰਭੀਰ
. . .  1 day ago
ਬਲਾਚੌਰ,24 ਜੂਨ (ਦੀਦਾਰ ਸਿੰਘ ਬਲਾਚੌਰੀਆ)--ਅੱਜ ਬਾਅਦ ਦੁਪਹਿਰ ਹੋਈ ਬਾਰਸ਼ ਸ਼ੈਲਰ ਕਾਲੋਨੀ ਵਾਰਡ ਨੰਬਰ 3 ਨੇੜੇ ਕਚਰਾ ੳੇਠਾਉਣ ਵਾਲੇ ਪ੍ਰਵਾਸੀ ਮਜ਼ਦੂਰਾਂ ਦੇ ਇਕ ਪਰਿਵਾਰ ਲਈ ਆਫ਼ਤ ਬਣ ਗਈ ...
ਆਵਾਰਾ ਸਾਨ੍ਹ ਨੇ ਟੱਕਰ ਮਾਰ ਕੇ ਵਿਅਕਤੀ ਨੂੰ ਮੌਤ ਦੇ ਘਾਟ ਉਤਾਰਿਆ
. . .  1 day ago
ਖਮਾਣੋਂ, 24 ਜੂਨ (ਮਨਮੋਹਣ ਸਿੰਘ ਕਲੇਰ)- ਅੱਜ ਸ਼ਾਮ ਪਿੰਡ ਰਣਵਾਂ ਵਿਖੇ ਇਕ ਆਵਾਰਾ ਸਾਨ੍ਹ ਨੇ ਟੱਕਰ ਮਾਰ ਕੇ ਜੋਧ ਸਿੰਘ ਨਾਮਕ ਵਿਅਕਤੀ ਨੂੰ ਮੌਕੇ 'ਤੇ ਹੀ ਜਾਨੋਂ ਮਾਰ ਦਿੱਤਾ। ਮ੍ਰਿਤਕ ਦੇ ਭਰਾ ਕਸ਼ਮੀਰ ਸਿੰਘ ਅਤੇ ਬਚਿੱਤਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਭਰਾ ...
ਅਰਬਨ ਸਪਲਾਈ ਦੀ ਤਾਰ ਟੁੱਟ ਕੇ ਨੌਜਵਾਨ 'ਤੇ ਡਿੱਗੀ, ਮੌਤ
. . .  1 day ago
ਖਡੂਰ ਸਾਹਿਬ, 24 ਜੂਨ (ਮਾਨ ਸਿੰਘ)- ਪਾਵਰ ਕਾਮ ਸਬ ਡਵੀਜ਼ਨ ਨਾਗੋਕੇ ਅਧੀਨ ਆਉਂਦੇ ਪਿੰਡ ਰਾਮਪੁਰ ਭੂਤਵਿੰਤ ਵਿਖੇ ਬਿਜਲੀ ਦਾ ਕਰੰਟ ਲੱਗਣ ਕਾਰਨ ਨੌਜਵਾਨ ਦੀ ਮੌਤ ਹੋ ਜਾਣ ਸਬੰਧੀ ਖ਼ਬਰ ਮਿਲੀ ਹੈ। ਮੌਕੇ ਤੋਂ ਪ੍ਰਾਪਤ ਕੀਤੀ ਜਾਣਕਾਰੀ ਅਨੁਸਾਰ ਨੌਜਵਾਨ ....
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 5 ਓਵਰਾਂ ਤੋਂ ਬਾਅਦ ਅਫ਼ਗ਼ਾਨਿਸਤਾਨ 21/0
. . .  1 day ago
ਸਬ-ਡਵੀਜ਼ਨ ਤਪਾ 'ਚ ਪੁਲਿਸ ਤੇ ਪੈਰਾ ਮਿਲਟਰੀ ਫੋਰਸ ਨੇ ਕੱਢਿਆ ਫਲੈਗ ਮਾਰਚ
. . .  1 day ago
ਤਪਾ ਮੰਡੀ, 24 ਜੂਨ (ਵਿਜੇ ਸ਼ਰਮਾ)- ਪਿਛਲੇ ਦਿਨੀਂ ਨਾਭਾ ਜੇਲ੍ਹ 'ਚ ਬੰਦ ਡੇਰਾ ਸਿਰਸਾ ਦੇ ਕੱਟੜ ਸਮਰਥਕ ਮਹਿੰਦਰਪਾਲ ਬਿੱਟੂ ਦੇ ਹੋਏ ਕਤਲ ਨੂੰ ਲੈ ਕੇ ਸਬ-ਡਵੀਜ਼ਨ ਦੇ ਡੀ.ਐੱਸ.ਪੀ ਰਵਿੰਦਰ ਸਿੰਘ ਰੰਧਾਵਾ ਦੀ ਅਗਵਾਈ 'ਚ ਪੈਰਾ ਮਿਲਟਰੀ ਫੋਰਸ ਦੇ ਸਹਿਯੋਗ ਨਾਲ ....
ਸਰਹੱਦੀ ਚੌਂਕੀ ਸ਼ਾਹਪੁਰ ਨੇੜਿਓਂ ਬੀ.ਐੱਸ.ਐਫ ਨੇ ਇਕ ਵਿਅਕਤੀ ਨੂੰ ਕੀਤਾ ਕਾਬੂ
. . .  1 day ago
ਅਜਨਾਲਾ, 24 ਜੂਨ (ਐੱਸ. ਪ੍ਰਸ਼ੋਤਮ)- ਅਜਨਾਲਾ ਸੈਕਟਰ ਦੇ ਸਰਹੱਦੀ ਚੌਂਕੀ ਸ਼ਾਹਪੁਰ ਨੇੜਿਓਂ ਬੀ.ਐੱਸ.ਐਫ. 32 ਬਟਾਲੀਅਨ ਦੇ ਇੰਸਪੈਕਟਰ ਸੰਜੀਵ ਕੁਮਾਰ ਵੱਲੋਂ ਕੌਮਾਂਤਰੀ ਸਰਹੱਦ ਦੇ ਮਨਾਹੀ ਵਾਲੇ ਖੇਤਰ 'ਚ ਘੁੰਮ ਰਹੇ ਇਕ ਸ਼ੱਕੀ ਵਿਅਕਤੀ ਨੂੰ ਕਾਬੂ ਕੀਤਾ। ਕਾਬੂ ...
ਬੰਗਲਾਦੇਸ਼ ਨੇ ਅਫ਼ਗ਼ਾਨਿਸਤਾਨ ਨੂੰ ਜਿੱਤ ਲਈ ਦਿੱਤਾ 263 ਦੌੜਾਂ ਦਾ ਟੀਚਾ
. . .  1 day ago
ਲੁੱਟ ਖੋਹ ਕਰਨ ਵਾਲੇ ਗਿਰੋਹ ਦੇ ਚਾਰ ਮੈਂਬਰਾਂ ਨੂੰ ਪੁਲਿਸ ਨੇ ਕੀਤਾ ਕਾਬੂ
. . .  1 day ago
ਫ਼ਾਜ਼ਿਲਕਾ, 24 ਜੂਨ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਪੁਲਿਸ ਨੇ ਲੁੱਟ ਖੋਹ ਕਰਨ ਵਾਲੇ ਇਕ ਗਿਰੋਹ ਦਾ ਪਰਦਾਫਾਸ਼ ਕਰਦਿਆ ਗਿਰੋਹ ਦੇ ਚਾਰ ਮੈਂਬਰਾਂ ਨੂੂੰ ਪਿਸਤੌਲ ਅਤੇ ਤੇਜ਼ਧਾਰ ਹਥਿਆਰਾਂ ਸਣੇ ਕਾਬੂ ਕੀਤਾ ਹੈ ਜਾਣਕਾਰੀ ਦਿੰਦਿਆ ਡੀ.ਐੱਸ.ਪੀ. ਫ਼ਾਜ਼ਿਲਕਾ ਜਗਦੀਸ਼ ....
ਕੈਦੀ ਭਜਾ ਕੇ ਲਿਜਾਉਣ ਦੀ ਪੁਲਿਸ ਮੁਲਜ਼ਮਾਂ ਨੇ ਘੜੀ ਝੂਠੀ ਕਹਾਣੀ
. . .  1 day ago
ਤਲਵੰਡੀ ਭਾਈ, 24 ਜੂਨ (ਕੁਲਜਿੰਦਰ ਸਿੰਘ ਗਿੱਲ)- ਲੁਧਿਆਣਾ ਤੋਂ ਸ੍ਰੀ ਮੁਕਤਸਰ ਸਾਹਿਬ ਵਿਖੇ ਪੇਸ਼ੀ ਲਈ ਲਿਆਏ ਜਾ ਰਹੇ ਇੱਕ ਕੈਦੀ ਨੂੰ ਉਸ ਦੇ ਸਾਥੀਆਂ ਵੱਲੋਂ ਭਜਾ ਕੇ ਲੈ ਜਾਣ ਦੀ ਸੂਚਨਾ ਨੇ ਜ਼ਿਲ੍ਹਾ ਫ਼ਿਰੋਜਪੁਰ ਦੀ ਪੁਲਿਸ ਨੂੰ ਹੱਥਾਂ-ਪੈਰਾਂ ਦੀ ਪਾ ਦਿੱਤੀ ਪ੍ਰੰਤੂ ਸਾਰੇ .....
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 46 ਓਵਰਾਂ ਤੋਂ ਬਾਅਦ ਬੰਗਲਾਦੇਸ਼ 227/5
. . .  1 day ago
ਕੈਪਟਨ ਨੇ ਡੇਰਾ ਪ੍ਰੇਮੀ ਕਤਲ ਮਾਮਲੇ ਦੀ ਜਾਂਚ ਲਈ 'ਸਿੱਟ' ਦੇ ਗਠਨ ਲਈ ਹੁਕਮ ਕੀਤੇ ਜਾਰੀ
. . .  1 day ago
ਚੰਡੀਗੜ੍ਹ, 24 ਜੂਨ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਾਭਾ ਜੇਲ੍ਹ 'ਚ ਡੇਰਾ ਪ੍ਰੇਮੀ ਮਹਿੰਦਰਪਾਲ ਸਿੰਘ ਬਿੱਟੂ ਦੇ ਕਤਲ ਮਾਮਲੇ ਦੀ ਜਾਂਚ ਲਈ ਇਕ ਵਿਸ਼ੇਸ਼ ਜਾਂਚ ਟੀਮ(ਐੱਸ.ਆਈ.ਟੀ) ਦੇ ਗਠਨ ਦੇ ਹੁਕਮ ਜਾਰੀ ਕੀਤੇ ਹਨ। ਐੱਸ.ਆਈ.ਟੀ ਦੀ ...
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 40 ਓਵਰਾਂ ਤੋਂ ਬਾਅਦ ਬੰਗਲਾਦੇਸ਼ ਦੀਆਂ 200 ਦੌੜਾਂ ਪੂਰੀਆਂ
. . .  1 day ago
ਮਹਿੰਦਰਪਾਲ ਬਿੱਟੂ ਦਾ ਹੋਇਆ ਅੰਤਿਮ ਸਸਕਾਰ
. . .  1 day ago
ਕੋਟਕਪੂਰਾ, 24 ਜੂਨ (ਮੋਹਰ ਗਿੱਲ, ਮੇਘਰਾਜ ਸ਼ਰਮਾ)- ਨਾਭਾ ਜੇਲ੍ਹ 'ਚ ਕਤਲ ਕੀਤੇ ਗਏ ਡੇਰਾ ਪ੍ਰੇਮੀ ਮਹਿੰਦਰਪਾਲ ਸਿੰਘ ਬਿੱਟੂ ਦਾ ਅੰਤਿਮ ਸਸਕਾਰ ਅੱਜ ਕਰ ਦਿੱਤਾ ਗਿਆ ਹੈ। ਬਿੱਟੂ ਦੇ ਵੱਡੇ ਪੁੱਤਰ ਅਮਰਿੰਦਰ ਨੇ ਉਨ੍ਹਾਂ ਦੀ ਚਿਤਾ ਨੂੰ ਮੁੱਖ ਅਗਨੀ ਭੇਟ ਕੀਤੀ। ਦੱਸਣਯੋਗ...
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਬੰਗਲਾਦੇਸ਼ ਦਾ ਚੌਥਾ ਖਿਡਾਰੀ ਆਊਟ, ਸੌਮਯ ਸਰਕਾਰ ਨੇ ਬਣਾਈਆਂ 3 ਦੌੜਾਂ
. . .  1 day ago
ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਖੁੱਲ੍ਹੇ ਦਰਸ਼ਨਾਂ ਦੀ ਤਜਵੀਜ਼ ਪ੍ਰਵਾਨ ਕਰੇ ਪਾਕਿ ਸਰਕਾਰ- ਭਾਈ ਲੌਂਗੋਵਾਲ
. . .  1 day ago
ਨਸ਼ੇ ਦੇ ਓਵਰਡੋਜ਼ ਕਾਰਨ ਫ਼ਿਰੋਜ਼ਪੁਰ 'ਚ ਇੱਕ ਹੋਰ ਮੌਤ, ਮਰਨ ਵਾਲਿਆਂ ਦੀ ਗਿਣਤੀ ਹੋਈ ਤਿੰਨ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਬੰਗਲਾਦੇਸ਼ ਦਾ ਤੀਜਾ ਖਿਡਾਰੀ ਆਊਟ, ਸ਼ਾਕਿਬ ਨੇ ਬਣਾਈਆਂ 51 ਦੌੜਾਂ
. . .  1 day ago
ਮਹਿੰਦਰਪਾਲ ਬਿੱਟੂ ਦੇ ਅੰਤਿਮ ਸਸਕਾਰ ਲਈ ਰਾਜ਼ੀ ਹੋਏ ਡੇਰਾ ਪ੍ਰੇਮੀ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 20 ਓਵਰਾਂ ਤੋਂ ਬਾਅਦ ਬੰਗਲਾਦੇਸ਼ 95/2
. . .  1 day ago
ਜਲ ਸਰੋਤ ਮੁਲਾਜ਼ਮਾਂ ਵਲੋਂ ਤਨਖ਼ਾਹ ਨਾ ਮਿਲਣ 'ਤੇ ਰੋਸ ਮੁਜ਼ਾਹਰਾ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਬੰਗਲਾਦੇਸ਼ ਦਾ ਦੂਜਾ ਖਿਡਾਰੀ ਆਊਟ, ਤਮੀਮ ਇਕਬਾਲ ਨੇ ਬਣਾਈਆਂ 36 ਦੌੜਾਂ
. . .  1 day ago
ਦਿਨ-ਦਿਹਾੜੇ ਪੈਟਰੋਲ ਪੰਪ ਦੇ ਕਰਿੰਦਿਆਂ ਕੋਲੋਂ ਲੱਖਾਂ ਦੀ ਨਕਦੀ ਲੁੱਟ ਕੇ ਫ਼ਰਾਰ ਹੋਏ ਲੁਟੇਰੇ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 15 ਓਵਰਾਂ ਤੋਂ ਬਾਅਦ ਬੰਗਲਾਦੇਸ਼ 74 /1
. . .  1 day ago
ਬਲਾਚੌਰ 'ਚ ਸੜਕ ਨਿਰਮਾਣ ਦੀ ਢਿੱਲੀ ਰਫ਼ਤਾਰ ਨੂੰ ਲੈ ਕੇ ਅਕਾਲੀ ਭਾਜਪਾ ਆਗੂਆਂ ਵੱਲੋਂ ਪ੍ਰਦਰਸ਼ਨ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 10 ਓਵਰਾਂ ਤੋਂ ਬਾਅਦ ਬੰਗਲਾਦੇਸ਼ 40 /1
. . .  1 day ago
ਪੇਸ਼ੀ ਭੁਗਤਣ ਆਏ ਕੈਦੀ ਨੂੰ ਲੈ ਕੇ ਫ਼ਰਾਰ ਹੋਏ ਉਸ ਦੇ ਸਾਥੀ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 5 ਓਵਰਾਂ ਤੋਂ ਬਾਅਦ ਬੰਗਲਾਦੇਸ਼ 25 /1
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 23 ਦੌੜਾਂ 'ਤੇ ਬੰਗਲਾਦੇਸ਼ ਦਾ ਪਹਿਲਾਂ ਖਿਡਾਰੀ ਆਊਟ
. . .  1 day ago
ਦਾਂਤੇਵਾੜਾ 'ਚ ਮਾਉਵਾਦੀਆਂ ਨੇ ਕੀਤਾ ਆਈ.ਡੀ.ਧਮਾਕਾ
. . .  1 day ago
ਮਹਾਰਾਸ਼ਟਰ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਚੁਣੇ ਗਏ ਵਿਜੇ ਵਡੇਟੀਵਾਰ
. . .  1 day ago
ਕ੍ਰਾਂਤੀਕਾਰੀ ਮੋਰਚਾ ਵੱਲੋਂ ਬਲਾਕ ਚੋਗਾਵਾਂ ਜ਼ਿਲ੍ਹਾ ਅੰਮ੍ਰਿਤਸਰ ਦੇ ਡੀ.ਐੱਸ.ਪੀ. ਦਫ਼ਤਰ ਦਾ ਘਿਰਾਓ
. . .  1 day ago
27 ਫਰਵਰੀ ਨੂੰ ਭਾਰਤੀ ਹਵਾਈ ਖੇਤਰ 'ਚ ਨਹੀਂ ਵੜੇ ਸਨ ਪਾਕਿ ਜਹਾਜ਼- ਧਨੋਆ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਅਫ਼ਗ਼ਾਨਿਸਤਾਨ ਨੇ ਟਾਸ ਜਿੱਤ ਕੇ ਬੰਗਲਾਦੇਸ਼ ਨੂੰ ਦਿੱਤਾ ਬੱਲੇਬਾਜ਼ੀ ਦਾ ਸੱਦਾ
. . .  1 day ago
ਖੇਮਕਰਨ 'ਚ ਪੁਲਿਸ ਨੇ ਇੱਕ ਹਜ਼ਾਰ ਨਸ਼ੀਲੇ ਕੈਪਸੂਲਾਂ ਸਣੇ ਦੋ ਨੂੰ ਕੀਤਾ ਕਾਬੂ
. . .  1 day ago
6 ਸਾਲਾ ਬਾਲੜੀ ਨਾਲ ਹੋਮਗਾਰਡ ਕਰਮਚਾਰੀ ਦੇ ਕਲਯੁਗੀ ਪੁੱਤਰ ਵਲੋਂ ਜਬਰ ਜਨਾਹ
. . .  1 day ago
ਨਸ਼ੇ ਦੇ ਓਵਰਡੋਜ਼ ਕਾਰਨ ਫ਼ਿਰੋਜ਼ਪੁਰ ਜ਼ਿਲ੍ਹੇ 'ਚ ਦੋ ਨੌਜਵਾਨਾਂ ਦੀ ਮੌਤ
. . .  1 day ago
ਪਲਾਸਟਿਕ ਸਨਅਤਕਾਰਾਂ ਵਲੋਂ ਸੰਘਰਸ਼ ਵਿੱਢਣ ਦਾ ਐਲਾਨ
. . .  1 day ago
ਰਵੀਸ਼ੰਕਰ ਪ੍ਰਸਾਦ ਨੇ ਲੋਕ ਸਭਾ 'ਚ ਪੇਸ਼ ਕੀਤਾ ਆਧਾਰ ਅਤੇ ਹੋਰ ਕਾਨੂੰਨੀ (ਸੋਧ) ਬਿੱਲ
. . .  1 day ago
ਨਸ਼ੇ ਦੇ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ
. . .  1 day ago
ਅਸ਼ੋਕ ਗਹਿਲੋਤ ਨੇ ਦਿੱਤੇ ਬਾੜਮੇਰ ਹਾਦਸੇ ਦੀ ਜਾਂਚ ਦੇ ਹੁਕਮ
. . .  1 day ago
ਕੋਟਕਪੂਰਾ 'ਚ ਪੁਲਿਸ ਵਲੋਂ ਕੱਢਿਆ ਗਿਆ ਫਲੈਗ ਮਾਰਚ
. . .  1 day ago
ਚਮਕੀ ਬੁਖ਼ਾਰ ਕਾਰਨ ਬੱਚਿਆਂ ਦੀ ਮੌਤ 'ਤੇ ਸੁਪਰੀਮ ਕੋਰਟ ਸਖ਼ਤ, ਕੇਂਦਰ ਅਤੇ ਬਿਹਾਰ ਸਰਕਾਰ ਕੋਲੋਂ ਮੰਗਿਆ ਜਵਾਬ
. . .  1 day ago
ਸਰਹੱਦੀ ਖੇਤਰ 'ਚ ਪਏ ਹਲਕੇ ਮੀਂਹ ਨਾਲ ਮੌਸਮ ਹੋਇਆ ਸੁਹਾਵਣਾ
. . .  1 day ago
ਬਾੜਮੇਰ 'ਚ ਹਾਦਸੇ ਵਾਲੀ ਥਾਂ 'ਤੇ ਪਹੁੰਚੇ ਮੁੱਖ ਮੰਤਰੀ ਗਹਿਲੋਤ
. . .  1 day ago
ਲੋਕ ਸਭਾ 'ਚ ਅੱਜ ਜੰਮੂ-ਕਸ਼ਮੀਰ ਰਾਖਵਾਂਕਰਨ ਬਿੱਲ ਪੇਸ਼ ਕਰਨਗੇ ਅਮਿਤ ਸ਼ਾਹ
. . .  1 day ago
ਇੰਡੋਨੇਸ਼ੀਆ 'ਚ ਲੱਗੇ 7.3 ਦੀ ਤੀਬਰਤਾ ਵਾਲੇ ਭੂਚਾਲ ਦੇ ਜ਼ਬਰਦਸਤ ਝਟਕੇ
. . .  1 day ago
ਗੁਜਰਾਤ 'ਚ ਰਾਜ-ਸਭਾ ਉਪ ਚੋਣ ਨੂੰ ਲੈ ਕੇ ਸੁਪਰੀਮ ਕੋਰਟ ਨੇ ਚੋਣ ਕਮਿਸ਼ਨ ਤੋਂ ਮੰਗਿਆ ਜਵਾਬ
. . .  1 day ago
ਰਾਹੁਲ ਗਾਂਧੀ ਖ਼ਿਲਾਫ਼ ਪੁਲਿਸ ਥਾਣੇ 'ਚ ਸ਼ਿਕਾਇਤ ਦਰਜ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 29 ਅੱਸੂ ਸੰਮਤ 550

ਪੰਜਾਬ / ਜਨਰਲ

ਬੇਅਦਬੀ ਤੇ ਗੋਲੀਕਾਂਡ ਦੇ ਦੋਸ਼ੀਆਂ ਿਖ਼ਲਾਫ਼ ਕਾਨੂੰਨੀ ਕਾਰਵਾਈ ਛੇਤੀ-ਤਿ੍ਪਤ ਰਜਿੰਦਰ ਸਿੰਘ ਬਾਜਵਾ

ਫ਼ਰੀਦਕੋਟ, 14 ਅਕਤੂਬਰ (ਜਸਵੰਤ ਸਿੰਘ ਪੁਰਬਾ)-ਪੰਜਾਬ ਸਰਕਾਰ ਵਲੋਂ ਬਰਗਾੜੀ ਬੇਅਦਬੀ ਤੇ ਬਹਿਬਲ ਗੋਲੀ ਕਾਂਡ ਦੇ ਦੋਸ਼ੀਆਂ ਨੂੰ ਕਾਨੂੰਨ ਅਨੁਸਾਰ ਸਖ਼ਤ ਤੋਂ ਸਖ਼ਤ ਸਜ਼ਾ ਦਿਵਾਈ ਜਾਵੇਗੀ ਤੇ ਇਸ ਘਟਨਾ ਦੇ ਸਾਰੇ ਦੋਸ਼ੀਆਂ ਨੂੰ ਜਲਦ ਸਲਾਖ਼ਾਂ ਪਿੱਛੇ ਡੱਕਿਆ ਜਾਵੇਗਾ¢ ਇਹ ਪ੍ਰਗਟਾਵਾ ਸੀਨੀਅਰ ਕੈਬਨਿਟ ਮੰਤਰੀ ਤਿ੍ਪਤ ਰਜਿੰਦਰ ਸਿੰਘ ਬਾਜਵਾ 'ਤੇ ਆਧਾਰਿਤ ਚਾਰ ਮੈਂਬਰੀ ਵਫ਼ਦ ਵਲੋਂ ਪਿੰਡ ਬਹਿਬਲ ਖ਼ੁਰਦ ਤੇ ਸਰਾਂਵਾਂ ਦੇ ਦੋ ਨੌਜਵਾਨਾਂ ਜਿਨ੍ਹਾਂ ਦੀ 14 ਅਕਤੂਬਰ 2015 ਨੂੰ ਬਹਿਬਲ ਗੋਲੀ ਕਾਂਡ 'ਚ ਮੌਤ ਹੋਈ ਸੀ ਉਨ੍ਹਾਂ ਦੀ ਬਰਸੀ ਮੌਕੇ ਉਨ੍ਹਾਂ ਦੇ ਪਿੰਡ ਬਹਿਬਲ ਖ਼ੁਰਦ ਤੇ ਸਰਾਂਵਾਂ ਵਿਖੇ ਸੰਬੋਧਨ ਕਰਦਿਆਂ ਕੀਤਾ | ਕੈਬਨਿਟ ਮੰਤਰੀ ਤਿ੍ਪਤ ਰਾਜਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਉਨ੍ਹਾਂ 'ਤੇ ਆਧਾਰਿਤ ਵਫ਼ਦ ਨੂੰ ਅੱਜ ਪਿੰਡ ਬਹਿਬਲ ਖ਼ੁਰਦ ਅਤੇ ਬਰਗਾੜੀ ਵਿਖੇ ਪਰਿਵਾਰਾਂ ਨਾਲ ਦੁੱਖ ਦਾ ਪ੍ਰਗਟਾਵਾ ਕਰਨ ਲਈ ਭੇਜਿਆ ਗਿਆ ਹੈ | ਉਨ੍ਹਾਂ ਕਿਹਾ ਕਿ ਵਾਪਰੇ ਬਹਿਬਲ ਗੋਲੀ ਕਾਂਡ ਨੂੰ ਉਸ ਸਮੇਂ ਦੀ ਸਰਕਾਰ ਵਲੋਂ ਟਾਲਿਆ ਜਾ ਸਕਦਾ ਸੀ | ਉਨ੍ਹਾਂ ਕਿਹਾ ਕਿ ਦੋਸ਼ੀ ਜਲਦ ਸਲਾਖ਼ਾਂ ਪਿੱਛੇ ਹੋਣਗੇ | ਆਮ ਆਦਮੀ ਪਾਰਟੀ ਦੇ ਵਿਧਾਇਕ ਐਚ. ਐਸ. ਫੂਲਕਾ ਵਲੋਂ ਬਰਗਾੜੀ ਕਾਂਡ ਸਬੰਧੀ ਦਿੱਤੇ ਅਸਤੀਫ਼ੇ 'ਤੇ ਹੈਰਾਨੀ ਪ੍ਰਗਟ ਕਰਦਿਆਂ ਉਨ੍ਹਾਂ ਕਿਹਾ ਕਿ ਫੂਲਕਾ ਆਪਣੀ ਸਿਆਸਤ ਚਮਕਾ ਰਹੇ ਹਨ ਤੇ ਅਸਤੀਫ਼ਿਆਂ ਨਾਲ ਇਸ ਮਸਲੇ ਦਾ ਕੋਈ ਹੱਲ ਨਹੀਂ ਨਿਕਲਣਾ | ਉਨ੍ਹਾਂ ਇਹ ਵੀ ਕਿਹਾ ਕਿ ਪੰਥਕ ਧਿਰਾਂ ਵਲੋਂ ਬਰਗਾੜੀ 'ਚ ਲਗਾਤਾਰ ਲਗਾਏ ਜਾ ਰਹੇ ਮੋਰਚੇ ਸਬੰਧੀ ਉਨ੍ਹਾਂ ਦਾ ਇਹ ਲੋਕਤੰਤਰੀ ਹੱਕ ਹੈ ਤੇ ਉਹ ਇਸ ਬਾਰੇ ਹੋਰ ਕੁਝ ਨਹੀਂ ਕਹਿਣਗੇ |
ਤਿ੍ਪਤ ਰਾਜਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਪਿੰਡ ਬਹਿਬਲ ਖ਼ੁਰਦ 'ਚ ਪਿੰਡ ਵਾਸੀਆਂ ਵਲੋਂ ਉਨ੍ਹਾਂ ਨੂੰ ਅਧੂਰੇ ਪਏ ਕਮਿਊਨਿਟੀ ਹਾਲ ਤੇ ਸੜਕਾਂ ਆਦਿ ਸਬੰਧੀ ਮੰਗਾਂ ਪੇਸ਼ ਕੀਤੀਆਂ ਗਈਆਂ ਸਨ ਜਿਨ੍ਹਾਂ ਨੂੰ ਜਲਦ ਪੂਰਾ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਤੇ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਗਏ ਹਨ | ਇਸ ਮੌਕੇ ਫ਼ਰੀਦਕੋਟ ਤੋਂ ਵਿਧਾਇਕ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ, ਜਨਾਬ ਮੁਹੰਮਦ ਸਦੀਕ, ਜਨਰਲ ਸਕੱਤਰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਪਵਨ ਗੋਇਲ, ਜ਼ਿਲ੍ਹਾ ਕਾਂਗਰਸ ਪ੍ਰਧਾਨ ਜੋਗਿੰਦਰ ਸਿੰਘ ਪੰਜਗਰਾਈਾ, ਡਿਪਟੀ ਕਮਿਸ਼ਨਰ ਰਾਜੀਵ ਪਰਾਸ਼ਰ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਪਰਮਜੀਤ ਕੌਰ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਬਲਜੀਤ ਕੌਰ, ਸੂਰਜ ਭਾਰਦਵਾਜ ਵੀ ਹਾਜ਼ਰ ਸਨ |

ਮੇਰਾ ਪਰਿਵਾਰ ਲੋਕ ਸਭਾ ਚੋਣ ਨਹੀਂ ਲੜੇਗਾ-ਢੀਂਡਸਾ

ਸੰਗਰੂਰ, 14 ਅਕਤੂਬਰ (ਸੁਖਵਿੰਦਰ ਸਿੰਘ ਫੁੱਲ)-ਸੀਨੀਅਰ ਅਕਾਲੀ ਆਗੂ ਤੇ ਮੈਂਬਰ ਰਾਜ ਸਭਾ ਸੁਖਦੇਵ ਸਿੰਘ ਢੀਂਡਸਾ ਨੇ ਸਪੱਸ਼ਟ ਕੀਤਾ ਹੈ ਕਿ ਨਾ ਉਹ ਅਤੇ ਨਾ ਹੀ ਉਨ੍ਹਾਂ ਦੇ ਪਰਿਵਾਰ ਦਾ ਕੋਈ ਮੈਂਬਰ ਲੋਕ ਸਭਾ ਚੋਣ ਲੜੇਗਾ | ਅੱਜ ਇੱਥੇ 'ਅਜੀਤ' ਨਾਲ ਗੱਲਬਾਤ ਕਰਦਿਆਂ ...

ਪੂਰੀ ਖ਼ਬਰ »

ਵਿਸ਼ੇਸ਼ ਜਾਂਚ ਟੀਮ 16 ਨੂੰ ਬਰਗਾੜੀ ਪੁਲਿਸ ਚੌਕੀ 'ਚ ਲੋਕਾਂ ਦੇ ਬਿਆਨ ਕਲਮਬੰਦ ਕਰੇਗੀ

ਫ਼ਰੀਦਕੋਟ, 14 ਅਕਤੂਬਰ (ਜਸਵੰਤ ਸਿੰਘ ਪੁਰਬਾ)-ਪੰਜਾਬ ਸਰਕਾਰ ਵਲੋਂ ਬਰਗਾੜੀ ਬੇਅਦਬੀ ਕਾਂਡ ਤੇ ਬਹਿਬਲ ਗੋਲੀਕਾਂਡ ਸਬੰਧੀ ਬਣਾਈ ਗਈ ਵਿਸ਼ੇਸ਼ ਜਾਂਚ ਟੀਮ ਵਲੋਂ 16 ਅਕਤੂਬਰ ਨੂੰ ਸਵੇਰੇ 11 ਵਜੇ ਪੁਲਿਸ ਚੌਕੀ ਬਰਗਾੜੀ ਵਿਖੇ ਲੋਕਾਂ ਦੇ ਬਿਆਨ ਕਲਮਬੰਦ ਕੀਤੇ ਜਾਣਗੇ | ਇਹ ...

ਪੂਰੀ ਖ਼ਬਰ »

ਹਵਾ ਭਰਨ ਵਾਲੀ ਮਸ਼ੀਨ ਫ਼ਟਣ ਨਾਲ 12 ਸਾਲਾ ਲੜਕੇ ਦੀ ਮੌਤ

ਲੁਧਿਆਣਾ, 14 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਾਬਾ ਦੇ ਘੇਰੇ 'ਚ ਪੈਂਦੇ ਇਲਾਕੇ ਮਹਿੰਦਰ ਨਗਰ 33 ਫੁੱਟਾ ਸੜਕ 'ਤੇ ਸਾਈਕਲ ਸਕੂਟਰ ਮੁਰੰਮਤ ਕਰਨ ਵਾਲੀ ਦੁਕਾਨ 'ਤੇ ਹਵਾ ਭਰਨ ਵਾਲੀ ਮਸ਼ੀਨ ਫ਼ਟਣ ਕਾਰਨ ਮਾਲਕ ਦੇ 12 ਸਾਲਾ ਲੜਕੇ ਦੀ ਮੌਤ ਹੋ ਗਈ ਜਦਕਿ ਤਿੰਨ ਹੋਰ ...

ਪੂਰੀ ਖ਼ਬਰ »

ਚੀਨ-ਪਾਕਿ ਆਰਥਿਕ ਕਾਰੀਡੋਰ ਲਈ ਕਰਜ਼ਿਆਂ ਬਾਰੇ ਜਾਣਕਾਰੀ ਆਈ.ਐਮ.ਐਫ. ਨਾਲ ਸਾਂਝੀ ਕਰੇਗਾ ਪਾਕਿ

ਇਸਲਾਮਾਬਾਦ, 14 ਅਕਤੂਬਰ (ਏਜੰਸੀ)- ਪਾਕਿਸਤਾਨ ਦੇ ਵਿਦੇਸ਼ ਮੰਤਰੀ ਅਸਦ ਉਮਰ ਨੇ ਕਿਹਾ ਹੈ ਕਿ ਉਹ ਚੀਨ-ਪਾਕਿਸਤਾਨ ਆਰਥਿਕ ਗਲਿਆਰੇ ਨਾਲ ਸਬੰਧਿਤ ਕਰਜ਼ੇ ਬਾਰੇ ਵਿਸਥਾਰਤ ਜਾਣਕਾਰੀ ਨੂੰ ਆਈ. ਐਮ. ਐਫ. (ਅੰਤਰਰਾਸ਼ਟਰੀ ਮੁਦਰਾ ਫੰਡ) ਨਾਲ ਸਾਂਝਾ ਕਰਨ ਲਈ ਤਿਆਰ ਹੈ | ਅੱਜ ...

ਪੂਰੀ ਖ਼ਬਰ »

ਪੰਜਾਬ 'ਚ ਅੱਧੀ ਰਹਿ ਗਈ ਬਿਜਲੀ ਦੀ ਮੰਗ

ਜਲੰਧਰ, 14 ਅਕਤੂਬਰ (ਸ਼ਿਵ ਸ਼ਰਮਾ)-ਝੋਨੇ ਦਾ ਸੀਜ਼ਨ ਖ਼ਤਮ ਹੋਣ ਤੇ ਸਰਦੀਆਂ ਦੇ ਸ਼ੁਰੂ ਹੋਣ ਨਾਲ ਪੰਜਾਬ 'ਚ ਬਿਜਲੀ ਦੀ ਮੰਗ ਅੱਧੀ ਰਹਿ ਗਈ ਹੈ, ਜਿਸ ਕਰਕੇ ਪਾਵਰਕਾਮ ਆਪਣੇ ਸਾਰੇ ਬਿਜਲੀ ਥਰਮਲ ਪਲਾਂਟ ਬੰਦ ਕਰਕੇ ਸਿਰਫ਼ ਨਿੱਜੀ ਖੇਤਰਾਂ ਦੇ ਬਿਜਲੀ ਥਰਮਲ ਪਲਾਂਟ ਤੋਂ ਹੀ ...

ਪੂਰੀ ਖ਼ਬਰ »

ਕੇਂਦਰ ਦੀ ਮਰਜ਼ੀ ਨਾਲ ਬਣਿਆ ਕਰੇਗਾ ਬਿਜਲੀ ਅਥਾਰਟੀ ਕਮਿਸ਼ਨ

ਸ਼ਿਵ ਸ਼ਰਮਾ ਜਲੰਧਰ, 14 ਅਕਤੂਬਰ-ਸੂਬਾ ਸਰਕਾਰਾਂ ਵਲੋਂ ਕੇਂਦਰ 'ਤੇ ਪਹਿਲਾਂ ਹੀ ਇਹ ਦੋਸ਼ ਲਗਾਏ ਜਾਂਦੇ ਰਹੇ ਹਨ ਕਿ ਕੇਂਦਰ ਸੂਬਿਆਂ ਦੇ ਅਧਿਕਾਰਾਂ ਨੂੰ ਆਪਣੇ ਹੱਥਾਂ ਵਿਚ ਲੈਣ ਦਾ ਯਤਨ ਕਰ ਰਿਹਾ ਹੈ ਪਰ ਹੁਣ ਕੇਂਦਰ ਵਲੋਂ ਬਿਜਲੀ ਐਕਟ-2003 ਵਿਚ ਸੋਧ ਕਰਨ ਦੀ ...

ਪੂਰੀ ਖ਼ਬਰ »

ਮਨਜ਼ੂਰਸ਼ੁਦਾ ਕਾਲੋਨੀਆਂ ਦੇ ਪਲਾਟਾਂ ਨੂੰ ਮਾਲ ਰਿਕਾਰਡ 'ਚ ਮਿਲੇਗਾ ਯੂਨੀਕ ਨੰਬਰ-ਸਰਕਾਰੀਆ

ਚੰਡੀਗੜ੍ਹ, 14 ਅਕਤੂਬਰ (ਅਜੀਤ ਬਿਊਰੋ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਵਲੋਂ ਸੂਬਾ ਵਾਸੀਆਂ ਨੂੰ ਪਾਰਦਰਸ਼ੀ ਤੇ ਸੁਚਾਰੂ ਪ੍ਰਸ਼ਾਸਨ ਦੇਣ ਦੇ ਕੀਤੇ ਵਾਅਦੇ ਤਹਿਤ ਸੂਬੇ ਦੇ ਮਾਲ ਵਿਭਾਗ ਨੇ ਇਕ ਹੋਰ ਅਹਿਮ ਪੁਲਾਂਘ ਪੁੱਟੀ ਹੈ | ਮਾਲ ...

ਪੂਰੀ ਖ਼ਬਰ »

ਡਾ: ਅੰਬੇਡਕਰ ਪੋਸਟ ਮੈਟਿ੍ਕ ਸਕਾਲਰਸ਼ਿਪ ਸਕੀਮ ਨੇ ਅਧਿਆਪਕ ਤੇ ਵਿਦਿਆਰਥੀ ਉਲਝਾਏ

ਮਾਨਸਾ, 14 ਅਕਤੂਬਰ (ਰਾਵਿੰਦਰ ਸਿੰਘ ਰਵੀ)-ਅਨੁਸੂਚਿਤ, ਪੱਛੜੀਆਂ ਸ਼੍ਰੇਣੀਆਂ ਭਲਾਈ ਵਿਭਾਗ ਵਲੋਂ ਵਿਦਿਆਰਥੀਆਂ ਨੂੰ ਦਿੱਤੀ ਜਾ ਰਹੀ ਡਾ: ਅੰਬੇਡਕਰ ਪੋਸਟ ਮੈਟਿ੍ਕ ਸਕਾਲਰਸ਼ਿਪ ਸਕੀਮ ਨੇ ਅਧਿਆਪਕ ਤੇ ਵਿਦਿਆਰਥੀ ਉਲਝਾ ਰੱਖੇ ਹਨ | ਜ਼ਿਕਰਯੋਗ ਹੈ ਕਿ ਸਕੂਲਾਂ ਤੇ ...

ਪੂਰੀ ਖ਼ਬਰ »

ਸੂਬੇ 'ਚ 896357 ਮੀਟਿ੍ਕ ਟਨ ਝੋਨੇ ਦੀ ਖ਼ਰੀਦ

ਚੰਡੀਗੜ੍ਹ, 14 ਅਕਤੂਬਰ (ਅਜੀਤ ਬਿਊਰੋ)-ਪੰਜਾਬ 'ਚ 13 ਅਕਤੂਬਰ ਤੱਕ ਸਰਕਾਰੀ ਏਜੰਸੀਆਂ ਤੇ ਨਿੱਜੀ ਮਿੱਲ ਮਾਲਕਾਂ ਵਲੋਂ 896357 ਮੀਟਿ੍ਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸੂਬੇ ਵਿਚ ਸਥਿਤ ਵੱਖ-ਵੱਖ ਖ਼ਰੀਦ ...

ਪੂਰੀ ਖ਼ਬਰ »

ਸੋਮਾਲੀਆ 'ਚ ਆਤਮਘਾਤੀ ਧਮਾਕਿਆਂ ਨਾਲ 20 ਮੌਤਾਂ

ਮੋਗਾਦਿਸ਼ੂ, 14 ਅਕਤੂਬਰ (ਏਜੰਸੀ)-ਸੋਮਾਲੀਆ ਦੇ ਬਾਏਦੋਆ 'ਚ ਦੋ ਆਤਮਘਾਤੀ ਹਮਲਿਆਂ ਨਾਲ 20 ਵਿਅਕਤੀਆਂ ਦੀ ਮੌਤ ਹੋ ਗਈ ਜਦਕਿ 50 ਹੋਰ ਜ਼ਖ਼ਮੀ ਹੋ ਗਏ | ਮੀਡੀਆ ਰਿਪੋਰਟਾਂ ਅਨੁਸਾਰ ਰੈਸਟੋਰੈਂਟ 'ਚ ਇਕ ਆਦਮੀ ਦਾਖ਼ਲ ਹੋਇਆ ਅਤੇ ਆਪਣੇ ਆਪ ਨੂੰ ਉਡਾ ਲਿਆ | ਇਸ ਧਮਾਕੇ ਤੋਂ ਕੁਝ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਦੀ ਨਵੀਂ ਮੁਹਿੰਮ

ਫ਼ਾਜ਼ਿਲਕਾ, 14 ਅਕਤੂਬਰ (ਦਵਿੰਦਰ ਪਾਲ ਸਿੰਘ)-ਇਕ ਪਾਸੇ ਤਾਂ ਪਟਿਆਲਾ 'ਚ ਸਾਂਝਾ ਮੋਰਚਾ ਦੀ ਅਗਵਾਈ ਵਿਚ ਅਧਿਆਪਕਾਂ ਦਾ ਮਰਨ ਵਰਤ ਜਾਰੀ ਹੈ | ਪ੍ਰਸ਼ੰਸਾ ਪੱਤਰ ਤੇ ਸਟੇਟ ਐਵਾਰਡ ਵਾਪਸ ਕੀਤੇ ਜਾ ਰਹੇ ਹਨ ਪਰ ਦੂਜੇ ਪਾਸੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਨੇ ਆਪਣੀ ...

ਪੂਰੀ ਖ਼ਬਰ »

ਡੀ-ਫਾਰਮੇਸੀ 'ਚ ਦਾਖਲਾ 23 ਤੱਕ

ਮਲੇਰਕੋਟਲਾ, 14 ਅਕਤੂਬਰ (ਹਨੀਫ਼ ਥਿੰਦ)-ਪੰਜਾਬ ਸਰਕਾਰ ਤੋਂ ਮਾਨਤਾ ਪ੍ਰਾਪਤ ਸੰਗਰੂਰ ਆਯੁਰਵੈਦਿਕ ਕਾਲਜ ਡਿਫ਼ੈਂਸ ਕਾਲੋਨੀ ਨੇੜੇ ਗਰੇਵਾਲ ਚੌਕ ਮਲੇਰਕੋਟਲਾ ਵਿਖੇ ਡੀ-ਫ਼ਾਰਮੈਸੀ (ਉਪਵੈਦ) ਕੋਰਸ ਕਰਨ ਲਈ ਸੈਸ਼ਨ-2018-19 ਦੇ ਚਲਦਿਆਂ ਵਿਦਿਆਰਥੀ ਵਰਗ 'ਚ ਕਾਫ਼ੀ ਉਤਸ਼ਾਹ ...

ਪੂਰੀ ਖ਼ਬਰ »

ਕੱਢੇ ਹੋਏ ਮੁਲਾਜ਼ਮਾਂ ਬਾਰੇ ਗੱਲਬਾਤ 16 ਤੋਂ ਬਾਅਦ-ਲੌ ਾਗੋਵਾਲ

ਸੰਗਰੂਰ, 14 ਅਕਤੂਬਰ (ਸੁਖਵਿੰਦਰ ਸਿੰਘ ਫੁੱਲ)-ਸ਼ੋ੍ਰਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਨੇ ਕਿਹਾ ਹੈ ਕਿ ਸ਼ੋ੍ਰਮਣੀ ਕਮੇਟੀ ਦੇ ਕੱਢੇ ਹੋਏ ਮੁਲਾਜ਼ਮਾਂ ਵਲੋਂ ਕਮੇਟੀ ਦੇ ਦਫ਼ਤਰ ਅੱਗੇ ਜੋ ਧਰਨਾ ਦਿੱਤਾ ਗਿਆ ਹੈ ਉਸ ਸਬੰਧੀ ਉਹ 16 ਅਕਤੂਬਰ ਨੂੰ ਪਟਨਾ ...

ਪੂਰੀ ਖ਼ਬਰ »

ਕੈਨੇਡੀਅਨ ਅਕੈਡਮੀ ਨੇ ਲਵਾਇਆ ਪੀ.ਟੀ.ਈ. ਦੇ ਆਧਾਰ 'ਤੇ ਆਸਟੇ੍ਰਲੀਆ ਦਾ ਸਟੱਡੀ ਵੀਜ਼ਾ

ਫ਼ਰੀਦਕੋਟ, 14 ਅਕਤੂਬਰ (ਜਸਵੰਤ ਸਿੰਘ ਪੁਰਬਾ)-ਮੇਰਾ ਨਾਂਅ ਦਮਨਪ੍ਰੀਤ ਸਿੰਘ ਪੁੱਤਰ ਰਾਮ ਸਿੰਘ ਹੈ ਅਤੇ ਮੈਂ ਫਤਿਹਆਬਾਦ (ਪੰਜਾਬ) ਦਾ ਰਹਿਣ ਵਾਲਾ ਹਾਂ | ਮੈਂ ਬਾਰ੍ਹਵੀਂ ਕਰਨ ਤੋਂ ਬਾਅਦ ਪੀ.ਟੀ.ਈ. ਦਾ ਇਮਤਿਹਾਨ ਦਿੱਤਾ ਜਿਸ ਵਿਚ ਮੇਰੇ 59 ਸਕੋਰ ਆਏ ਅਤੇ ਮੈਂ ਆਪਣੀ ਅਗਲੀ ...

ਪੂਰੀ ਖ਼ਬਰ »

ਪਾਰਟੀ ਹਾਈਕਮਾਨ ਦਾ ਹਰ ਹੁਕਮ ਮੰਨਣਯੋਗ ਹੋਵੇਗਾ-ਬੀਬੀ ਭੱਠਲ

ਬਰੇਟਾ, 14 ਅਕਤੂਬਰ (ਰਵਿੰਦਰ ਕੌਰ ਮੰਡੇਰ)-2019 ਦੀਆਂ ਲੋਕ ਸਭਾ ਚੋਣਾਂ 'ਚ ਕਾਂਗਰਸ ਹਾਈਕਮਾਨ ਦਾ ਜੋ ਵੀ ਹੁਕਮ ਹੋਵੇਗਾ ਉਸ ਨੂੰ ਪਾਰਟੀ ਦਾ ਹਰ ਆਗੂ ਤੇ ਵਰਕਰ ਮੰਨਣ ਲਈ ਪਾਬੰਦ ਹੋਵੇਗਾ | ਜੇਕਰ ਮੈਨੂੰ ਹਾਈਕਮਾਨ ਲੋਕ ਸਭਾ ਚੋਣਾਂ ਲਈ ਕਿਤੋਂ ਵੀ ਚੋਣ ਲੜਨ ਦਾ ਹੁਕਮ ਕਰਦੀ ...

ਪੂਰੀ ਖ਼ਬਰ »

ਕੋਟਕਪੂਰਾ 'ਚ ਪੰਥਕ ਜਥੇਬੰਦੀਆਂ ਨੇ ਹਕੂਮਤੀ ਕਹਿਰ ਦੀ ਯਾਦ 'ਚ 'ਲਾਹਨਤ ਦਿਹਾੜਾ' ਮਨਾਇਆ

ਕੋਟਕਪੂਰਾ, 14 ਅਕਤੂਬਰ (ਮੇਘਰਾਜ, ਮੋਹਰ ਗਿੱਲ)-ਅੱਜ ਕੋਟਕਪੂਰਾ ਦੇ ਬੱਤੀਆਂ ਵਾਲਾ ਚੌਕ 'ਚ ਸਿੱਖ ਜਥੇਬੰਦੀ ਦਰਬਾਰ-ਏ-ਖ਼ਾਲਸਾ ਤੇ ਪੰਥਕ ਜਥੇਬੰਦੀਆਂ ਵਲੋਂ ਗਿਆਨੀ ਬਲਵੰਤ ਸਿੰਘ ਨੰਦਗੜ੍ਹ ਦੇ ਵਿਸ਼ੇਸ਼ ਸਹਿਯੋਗ ਨਾਲ 14 ਅਕਤੂਬਰ 2015 ਦੇ ਹਕੂਮਤੀ ਕਹਿਰ ਦੀ ਯਾਦ 'ਚ ਇਸੇ ...

ਪੂਰੀ ਖ਼ਬਰ »

ਭਾਰਤ 'ਚ 65 ਤੋਂ 70 ਫ਼ੀਸਦੀ ਐਨ.ਪੀ.ਏ. ਲਈ ਦੇਸ਼ ਦੀਆਂ ਸਿਰਫ਼ 200 ਕਾਰਪੋਰੇਟ ਕੰਪਨੀਆਂ ਜ਼ਿੰਮੇਵਾਰ

ਲੁਧਿਆਣਾ, 14 ਅਕਤੂਬਰ (ਪੁਨੀਤ ਬਾਵਾ)-ਰਜਿਸਟਰਡ ਵੈਲਯੂਅਰਸ ਐਾਡ ਵੈਲੂਏਸ਼ਨ ਨਿਯਮ 2017 ਦੇ ਵਿਰੋਧ 'ਚ ਅੱਜ ਚੰਡੀਗੜ੍ਹ, ਉੱਤਰ ਪ੍ਰਦੇਸ਼, ਉੱਤਰਾਖੰਡ, ਰਾਜਸਥਾਨ, ਦਿੱਲੀ ਐਨ.ਸੀ.ਆਰ., ਜੰਮੂ-ਕਸ਼ਮੀਰ, ਹਰਿਆਣਾ, ਮਹਾਰਾਸ਼ਟਰ ਦੇ ਵੱਖ-ਵੱਖ ਰਜਿਸਟਰਡ ਵੈਲਯੂਅਰਸ ...

ਪੂਰੀ ਖ਼ਬਰ »

'ਆਪ' ਵਲੋਂ ਰਾਜਪਾਲ ਨਾਲ ਮੁਲਾਕਾਤ ਕੱਲ੍ਹ

ਸੰਗਰੂਰ, 14 ਅਕਤੂਬਰ (ਸੁਖਵਿੰਦਰ ਸਿੰਘ ਫੁੱਲ)-ਆਮ ਆਦਮੀ ਪਾਰਟੀ ਵਲੋਂ ਪੰਜਾਬ ਦੇ ਵੱਖ-ਵੱਖ ਮੁੱਦਿਆਂ ਨੂੰ ਲੈ ਕੇ 16 ਅਕਤੂਬਰ ਨੂੰ ਪੰਜਾਬ ਦੇ ਰਾਜਪਾਲ ਵੀ. ਪੀ. ਸਿੰਘ ਬਦਨੌਰ ਨਾਲ ਮੁਲਾਕਾਤ ਕੀਤੀ ਜਾਵੇਗੀ | ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ...

ਪੂਰੀ ਖ਼ਬਰ »

ਗੋਬਿੰਦ ਸਾਗਰ ਝੀਲ 'ਚ ਪਾਣੀ ਦੀ ਆਮਦ ਨੇ ਢਾਈ ਦਹਾਕੇ ਦਾ ਰਿਕਾਰਡ ਤੋੜਿਆ

ਪਟਿਆਲਾ, 14 ਅਕਤੂਬਰ (ਜਸਪਾਲ ਸਿੰਘ ਢਿੱਲੋਂ)-ਪੰਜਾਬ 'ਚ ਇਸ ਵਾਰ ਮੌਸਮ ਨੇ ਨਵਾਂ ਵਰਤਾਰਾ ਕੀਤਾ ਹੈ | ਆਮ ਤੌਰ 'ਤੇ ਬਰਸਾਤ ਦਾ ਮੌਸਮ ਅਗਸਤ ਦੇ ਅਖੀਰ ਤੱਕ ਖ਼ਤਮ ਹੋ ਜਾਂਦਾ ਹੈ | ਇਸ ਵਾਰ ਸਤੰਬਰ ਦੇ ਅਖੀਰ ਤੱਕ ਵੀ ਬਰਸਾਤ ਹੁੰਦੀ ਰਹੀ | ਇਸ ਬਰਸਾਤ ਦਾ ਡੈਮਾਂ ਦੀਆਂ ਝੀਲਾਂ ...

ਪੂਰੀ ਖ਼ਬਰ »

ਓਡੀਸ਼ਾ 'ਚ ਤੂਫ਼ਾਨ ਨਾਲ ਮਰਨ ਵਾਲਿਆਂ ਦੀ ਗਿਣਤੀ 24 ਤੱਕ ਪੁੱਜੀ

ਭੁਵਨੇਸ਼ਵਰ, 14 ਅਕਤੂਬਰ (ਪੀ. ਟੀ. ਆਈ.)-ਤੂਫ਼ਾਨ ਪ੍ਰਭਾਵਿਤ ਸੂਬੇ ਓਡੀਸ਼ਾ 'ਚ ਮਿ੍ਤਕਾਂ ਦੀ ਗਿਣਤੀ 24 ਤੱਕ ਪਹੁੰਚ ਚੁੱਕੀ ਹੈ | ਸੂਬੇ ਦੇ ਗਜਾਪਤੀ ਇਲਾਕੇ 'ਚ ਮਲਬੇ 'ਚੋਂ ਅੱਜ 2 ਹੋਰ ਲਾਸ਼ਾਂ ਨੂੰ ਕੱਢਿਆ ਗਿਆ ਹੈ | ਅਧਿਕਾਰੀਆਂ ਦਾ ਕਹਿਣਾ ਹੈ ਕਿ ਸੂਬੇ ਦੇ ਹਾਲਾਤ 'ਚ ...

ਪੂਰੀ ਖ਼ਬਰ »

ਰਾਤੋ-ਰਾਤ ਲੱਖਪਤੀ ਬਣਨ ਦੇ ਚੱਕਰ 'ਚ ਪਹੁੰਚਿਆ ਸੀਖਾਂ ਪਿੱਛੇ

ਫ਼ਤਹਿਗੜ੍ਹ ਸਾਹਿਬ, 14 ਅਕਤੂਬਰ (ਭੂਸ਼ਨ ਸੂਦ, ਅਰੁਣ ਆਹੂਜਾ)-ਆਪਣੇ ਘਰ 'ਚ ਹੀ ਲੋਕਾਂ ਦੀਆਂ ਚੱਪਲਾਂ ਗੱਠ ਕੇ ਘਰ ਦਾ ਗੁਜ਼ਾਰਾ ਕਰਦੇ ਇਕ ਵਿਅਕਤੀ ਦੇ ਦਿਮਾਗ਼ 'ਚ ਆਈ ਇਕ ਗੈਰ-ਸਮਾਜਿਕ ਕਾਰਸਤਾਨੀ ਨੇ ਉਸ ਨੂੰ ਹਵਾਲਾਤ ਪਹੁੰਚਾ ਦਿੱਤਾ | ਦਰਅਸਲ ਇਸ ਵਿਅਕਤੀ ਨੇ ...

ਪੂਰੀ ਖ਼ਬਰ »

ਪਤੀ ਹੀ ਨਿਕਲਿਆ ਪਤਨੀ ਅਤੇ ਦੋ ਬੱਚਿਆਂ ਦਾ ਕਾਤਲ

ਫ਼ਰੀਦਕੋਟ, 14 ਅਕਤੂਬਰ (ਜਸਵੰਤ ਸਿੰਘ ਪੁਰਬਾ)-ਬੀਤੇ ਦਿਨੀਂ ਸਥਾਨਕ ਫ਼ਿਰੋਜ਼ਪੁਰ ਰੋਡ 'ਤੇ ਸਥਿਤ ਸੁੰਦਰ ਨਗਰ ਦੀ ਗਲੀ ਨੰ: 5 'ਚ ਸਥਿਤ ਇਕ ਘਰ 'ਚੋਂ ਮਾਂ ਤੇ ਉਸ ਦੇ ਦੋ ਨਾਬਾਲਗ ਬੱਚਿਆਂ ਦੀਆਂ ਭੇਦਭਰੀ ਹਾਲਤ 'ਚ ਲਾਸ਼ਾਂ ਮਿਲੀਆਂ ਸਨ | ਪੁਲਿਸ ਨੇ ਇਸ ਤੀਹਰੇ ਕਤਲ ਦੀ ਜਾਂਚ ...

ਪੂਰੀ ਖ਼ਬਰ »

ਭਾਰਤ-ਪਾਕਿ ਸਰਹੱਦ ਨੇੜੇ ਬੀਕਾਨੇਰ 'ਚ ਬੀ. ਐਸ. ਐਫ. ਦੇ ਜਵਾਨਾਂ ਨਾਲ ਦੁਸਹਿਰਾ ਮਨਾਉਣਗੇ ਗ੍ਰਹਿ ਮੰਤਰੀ

ਨਵੀਂ ਦਿੱਲੀ, 14 ਅਕਤੂਬਰ (ਉਪਮਾ ਡਾਗਾ ਪਾਰਥ)-ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਬੀਕਾਨੇਰ ਦੇ ਸੰਵੇਦਨਸ਼ੀਲ ਇਲਾਕੇ 'ਚ ਭਾਰਤ-ਪਾਕਿਸਤਾਨ ਸਰਹੱਦ 'ਤੇ ਸਰਹੱਦੀ ਸੁਰੱਖਿਆ ਬਲ (ਬੀ. ਐਸ. ਐਫ.) ਦੇ ਜਵਾਨਾਂ ਨਾਲ ਦੁਸਹਿਰਾ ਮਨਾਉਣਗੇ ਅਤੇ ਇਸ ਦੌਰਾਨ ਹਥਿਆਰਾਂ ਦੀ ਪੂਜਾ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX