ਤਾਜਾ ਖ਼ਬਰਾਂ


ਜੇ.ਐਨ.ਯੂ ਵਿਦਿਆਰਥੀ ਸੰਘ ਦੀ ਪਟੀਸ਼ਨ 'ਤੇ ਦਿੱਲੀ ਹਾਈਕੋਰਟ 'ਚ ਸੁਣਵਾਈ ਕੱਲ੍ਹ
. . .  11 minutes ago
ਨਵੀਂ ਦਿੱਲੀ, 23 ਜਨਵਰੀ - ਦਿੱਲੀ ਹਾਈਕੋਰਟ ਵੱਲੋਂ ਕੱਲ੍ਹ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਸੰਘ ਦੁਆਰਾ ਇੰਟਰ ਹੋਸਟਲ ਐਡਮਨਿਸਟ੍ਰੇਸ਼ਨ ਦੇ ਹੋਸਟ ਮੈਨੂਅਲ 'ਚ ਸੋਧ ਕਰਨ ਦੇ ਫ਼ੈਸਲੇ...
ਦਰਦਨਾਕ ਸੜਕ ਹਾਦਸੇ 'ਚ 6 ਮੌਤਾਂ
. . .  30 minutes ago
ਭੋਪਾਲ, 23 ਜਨਵਰੀ - ਮੱਧ ਪ੍ਰਦੇਸ਼ ਦੇ ਭਿੰਡ ਵਿਖੇ ਨੈਸ਼ਨਲ ਹਾਈਵੇ 'ਤੇ ਹੋਏ ਦਰਦਨਾਕ ਸੜਕ ਹਾਦਸੇ ਵਿਚ 6 ਜਣਿਆਂ ਦੀ ਮੌਤ ਹੋ ਗਈ। ਮਰਨ ਵਾਲਿਆਂ 'ਚ 3 ਔਰਤਾਂ ਤੇ ਇੱਕ ਬੱਚਾ ਸ਼ਾਮਲ...
ਫ਼ਿਲਮੀ ਅਦਾਕਾਰਾ ਨੰਦਿਤਾ ਦਾਸ ਵੀ ਬੋਲੀ ਨਾਗਰਿਕਤਾ ਸੋਧ ਕਾਨੂੰਨ ਦੇ ਖ਼ਿਲਾਫ਼
. . .  39 minutes ago
ਜੈਪੁਰ, 23 ਜਨਵਰੀ - ਫ਼ਿਲਮੀ ਅਦਾਕਾਰਾ ਨੰਦਿਤਾ ਦਾਸ ਨੇ ਨਾਗਰਿਕਤਾ ਸੋਧ ਕਾਨੂੰਨ ਉੱਪਰ ਬੋਲਦਿਆਂ ਕਿਹਾ ਕਿ ਚਾਰ ਪੀੜੀਆਂ ਤੋਂ ਜੋ ਇੱਥੇ ਰਹਿ ਰਹੇ ਹਨ, ਉਨ੍ਹਾਂ ਨੂੰ ਦੱਸਿਆ ਜਾ ਰਿਹਾ ਹੈ ਕਿ ਇਹ...
ਦੇਸ਼ ਦੇ ਮੱਥੇ 'ਤੇ ਕਲੰਕ ਹੈ ਨਾਗਰਿਕਤਾ ਸੋਧ ਕਾਨੂੰਨ - ਬਰਿੰਦਰ ਢਿੱਲੋਂ
. . .  52 minutes ago
ਬੰਗਾ, 23 ਜਨਵਰੀ ( ਜਸਬੀਰ ਸਿੰਘ ਨੂਰਪੁਰ ) - ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਨੇ ਖਟਕੜ ਕਲਾਂ ਵਿਖੇ ਪੰਜਾਬ ਯੂਥ ਕਾਂਗਰਸ ਦੀ ਰੈਲੀ ਨੂੰ ਸੰਬੋਧਨ ਕਰਦਿਆਂ ਆਖਿਆ ਕਿ ਨਾਗਰਿਕਤਾ ਸੋਧ ਕਾਨੂੰਨ ਦੇਸ਼ ਦੇ ਮੱਥੇ 'ਤੇ ਕਲੰਕ ਹੈ, ਜਿਸ ਦਾ ਯੂਥ...
10 ਸਾਲਾ ਬੱਚੀ ਦੇ ਨਸ਼ੀਲਾ ਟੀਕਾ ਲਗਾ ਕੇ ਸਰੀਰਕ ਸ਼ੋਸ਼ਣ ਕਰਨ ਵਾਲੇ ਨੂੰ 20 ਸਾਲ ਦੀ ਕੈਦ
. . .  about 1 hour ago
ਹੁਸ਼ਿਆਰਪੁਰ, 23 ਜਨਵਰੀ (ਬਲਜਿੰਦਰਪਾਲ ਸਿੰਘ) - ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਨੀਲਮ ਅਰੋੜਾ ਦੀ ਅਦਾਲਤ ਨੇ ਸਕੂਲ ਜਾ ਰਹੀ 10 ਸਾਲਾ ਬੱਚੀ ਨੂੰ ਰਸਤੇ 'ਚ ਰੋਕ ਕੇ ਉਸ ਦੇ ਨਸ਼ੀਲੇ ਪ੍ਰਭਾਵ ਵਾਲਾ ਟੀਕਾ ਲਗਾਉਣ ਤੋਂ ਬਾਅਦ ਉਸ ਦਾ ਸਰੀਰਕ ਸ਼ੋਸ਼ਣ ਕਰਨ ਵਾਲੇ...
ਡੀ.ਐਸ.ਪੀ. ਦਵਿੰਦਰ ਸਿੰਘ ਨੂੰ 15 ਦਿਨ ਦੇ ਐਨ.ਆਈ.ਏ. ਰਿਮਾਂਡ 'ਤੇ ਭੇਜਿਆ ਗਿਆ
. . .  about 1 hour ago
ਜੰਮੂ, 23 ਜਨਵਰੀ - ਡੀ.ਐਸ.ਪੀ. ਦਵਿੰਦਰ ਸਿੰਘ ਤੇ 3 ਹੋਰਾਂ ਨੂੰ ਅੱਜ ਐਨ.ਆਈ.ਏ. ਕੋਰਟ ਜੰਮੂ ਵਿਚ ਪੇਸ਼ ਕੀਤਾ ਗਿਆ। ਡੀ.ਐਸ.ਪੀ. ਦਵਿੰਦਰ ਸਿੰਘ ਨੂੰ ਤਿੰਨ ਅੱਤਵਾਦੀਆਂ ਨਾਲ ਕਾਬੂ ਕੀਤਾ ਗਿਆ ਸੀ। ਉਥੇ ਹੀ, ਡੀ.ਐਸ.ਪੀ. ਦਵਿੰਦਰ ਸਿੰਘ ਤੇ 3 ਹੋਰਾਂ ਨੂੰ...
ਵਿਰਾਸਤੀ ਮਾਰਗ 'ਤੇ ਬਣੇ ਬੁੱਤਾਂ ਬਾਰੇ ਬਣਾਈ ਗਈ ਕਮੇਟੀ ਨੇ ਕੀਤੀ ਅਹਿਮ ਮੀਟਿੰਗ
. . .  about 2 hours ago
ਅੰਮ੍ਰਿਤਸਰ, 23 ਜਨਵਰੀ (ਜਸਵੰਤ ਸਿੰਘ ਜੱਸ) - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਆਦੇਸ਼ 'ਤੇ ਵਿਰਾਸਤੀ ਮਾਰਗ 'ਤੇ ਬਣੇ ਬੁੱਤਾਂ ਬਾਰੇ ਬਣਾਈ ਗਈ ਤਿੰਨ ਮੈਂਬਰੀ ਕਮੇਟੀ ਵੱਲੋਂ ਅੱਜ ਮੀਟਿੰਗ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ...
ਕਪਿਲ ਸ਼ਰਮਾ ਦੁਬਈ 'ਚ ਖ਼ੁਸ਼ੀ ਭਰੇ ਅੰਦਾਜ਼ 'ਚ ਆਏ ਨਜ਼ਰ
. . .  about 2 hours ago
ਜਲੰਧਰ, 23 ਜਨਵਰੀ - ਕਾਮੇਡੀ ਕਿੰਗ ਕਪਿਲ ਸ਼ਰਮਾ, ਭਾਰਤੀ ਸਿੰਘ ਆਪਣੇ ਸਾਥੀਆਂ ਸਮੇਤ ਇਕ ਸ਼ੋਅ ਲਈ ਦੁਬਈ ਪੁੱਜੇ। ਇਸ ਮੌਕੇ ਪੂਰੀ ਟੀਮ ਖ਼ੁਸ਼ੀ ਭਰੇ ਅੰਦਾਜ਼ ਵਿਚ ਨਜ਼ਰ...
ਯੂਨੀਵਰਸਿਟੀ ਦੀਆਂ ਕੰਟੀਨਾਂ 'ਚ ਵੱਧ ਕੀਮਤਾਂ 'ਤੇ ਵਿਦਿਆਰਥੀਆਂ ਵਲੋਂ ਸੰਘਰਸ਼ ਜਾਰੀ
. . .  about 2 hours ago
ਪਟਿਆਲਾ, 23 ਜਨਵਰੀ (ਅਮਨਦੀਪ ਸਿੰਘ) - ਪੰਜਾਬੀ ਯੂਨੀਵਰਸਿਟੀ ਦੇ ਵਿਚ ਕੱਲ੍ਹ ਤੋਂ ਚਲ ਰਿਹਾ ਵਿਦਿਆਰਥੀਆਂ ਦਾ ਸੰਘਰਸ਼ ਜਾਰੀ ਹੈ ਵਿਦਿਆਰਥੀ ਇਸ ਮੰਗ 'ਤੇ ਅੜੇ ਹੋਏ ਹਨ ਕਿ ਯੂਨੀਵਰਸਿਟੀ ਦੀਆਂ ਸਾਰੀਆਂ ਕੰਟੀਨਾਂ 'ਤੇ ਰੇਟ/ਲਿਸਟ ਲਗਾਈ ਜਾਵੇ। ਵੱਧ ਰੇਟ ਲੈਣੇ ਬੰਦ...
ਢੱਡਰੀਆਂ ਵਾਲਾ ਅਤੇ ਸਾਥੀ ਵਿਕਰਮ ਸਿੰਘ ਖ਼ਿਲਾਫ਼ ਪੁਲੀਸ ਨੂੰ ਸ਼ਿਕਾਇਤ
. . .  about 2 hours ago
ਅੰਮ੍ਰਿਤਸਰ 23 ਜਨਵਰੀ (ਅ.ਬ) - ਵਿਵਾਦਿਤ ਪ੍ਰਚਾਰਕ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਅਤੇ ਇਸ ਦੇ ਜਥੇਦਾਰ ਪ੍ਰਤੀ ਕੀਤੀਆਂ ਗਈਆਂ ਗਲਤ ਟਿੱਪਣੀਆਂ ਦਾ ਮਾਮਲਾ ਕਾਨੂੰਨੀ ਰੁਖ ਅਖ਼ਤਿਆਰ ਕਰਨ ਜਾ ਰਿਹਾ ਹੈ। ਭਾਈ ਢੱਡਰੀਆਂ...
ਬਹਿਬਲ ਕਲਾਂ ਗੋਲੀਕਾਂਡ ਦੇ ਮੁੱਖ ਗਵਾਹ ਮ੍ਰਿਤਕ ਸੁਰਜੀਤ ਸਿੰਘ ਦੇ ਘਰ ਪਹੁੰਚੇ ਸੁਖਬੀਰ ਬਾਦਲ
. . .  about 2 hours ago
ਚੰਡੀਗੜ੍ਹ, 23 ਜਨਵਰੀ (ਸੁਰਿੰਦਰਪਾਲ) - ਬਹਿਬਲ ਕਲਾਂ ਗੋਲੀਕਾਂਡ ਦੇ ਮੁੱਖ ਗਵਾਹ ਮ੍ਰਿਤਕ ਸੁਰਜੀਤ ਸਿੰਘ ਦੇ ਘਰ ਸ. ਸੁਖਬੀਰ ਸਿੰਘ ਬਾਦਲ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ। ਇਸ ਮੌਕੇ ਕਈ ਹੋਰ ਅਕਾਲੀ ਆਗੂ ਵੀ ਹਾਜ਼ਰ...
ਐਸ.ਵਾਈ.ਐਲ. 'ਤੇ ਸਰਬ ਦਲ ਬੈਠਕ ਇਤਿਹਾਸਕ - ਚੰਦੂਮਾਜਰਾ
. . .  1 minute ago
ਚੰਡੀਗੜ੍ਹ, 23 ਜਨਵਰੀ (ਸੁਰਿੰਦਰਪਾਲ) - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਬੁਲਾਈ ਗਈ ਸਰਬ ਦਲ ਬੈਠਕ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਅੱਜ ਇਤਿਹਾਸਕ ਦਿਨ ਹੈ ਕਿ ਜਿਸ ਵਿਚ ਪੰਜਾਬ ਦੇ ਪਾਣੀ ਦੀ ਲੜਾਈ...
ਗਣਤੰਤਰ ਦਿਵਸ ਮੌਕੇ ਕਮਿਸ਼ਨਰੇਟ ਜਲੰਧਰ ਦੀ ਹੱਦ ਅੰਦਰ ਨਹੀਂ ਉਡਾਏ ਜਾ ਸਕਣਗੇ ਡਰੋਨ
. . .  about 3 hours ago
ਜਲੰਧਰ, 23 ਜਨਵਰੀ (ਹੈਪੀ) - ਗਣਤੰਤਰ ਦਿਵਸ ਨੂੰ ਮੁੱਖ ਰੱਖਦੇ ਹੋਏ ਡਿਪਟੀ ਕਮਿਸ਼ਨਰ ਪੁਲਿਸ ਜਲੰਧਰ ਵੱਲੋਂ ਕਮਿਸ਼ਨਰੇਟ ਜਲੰਧਰ ਦੀ ਹਦੂਦ ਅੰਦਰ ਕਿਸੇ ਵੀ ਪ੍ਰਕਾਰ ਦੇ ਡਰੋਨ ਆਦਿ ਵਰਤੋਂ 'ਤੇ ਪਾਬੰਦੀ ਲਗਾਈ ਗਈ...
ਪਤਨੀ 'ਤੇ ਗੋਲੀ ਚਲਾਉਣ ਦੇ ਮਾਮਲੇ ਵਿਚ ਡੀ.ਐਸ.ਪੀ ਅਤੁਲ ਸੋਨੀ ਦੀ ਜ਼ਮਾਨਤ ਦੀ ਅਰਜ਼ੀ ਖ਼ਾਰਜ
. . .  about 3 hours ago
ਗਣਤੰਤਰ ਦਿਵਸ ਦੀ ਪਰੇਡ ਤੋਂ ਪਹਿਲਾ ਫੁੱਲ ਡਰੈੱਸ ਰੀਹਰਸਲ
. . .  about 3 hours ago
ਨਵੀਂ ਦਿੱਲੀ, 23 ਜਨਵਰੀ - 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਹੋਣ ਵਾਲੀ ਪਰੇਡ ਤੋਂ ਪਹਿਲਾ ਅੱਜ ਰਾਜਪੱਥ 'ਤੇ ਫੁੱਲ ਡਰੈੱਸ ਰੀਹਰਸਲ ਕੀਤੀ...
ਪਾਕਿ ਅਦਾਲਤ ਨੇ 15 ਸਾਲਾ ਹਿੰਦੂ ਲੜਕੀ ਨੂੰ ਮਹਿਲਾ ਸੁਰੱਖਿਆ ਕੇਂਦਰ ਭੇਜਿਆ, ਜਬਰਦਸਤੀ ਨਿਕਾਹ ਲਈ ਕੀਤਾ ਗਿਆ ਸੀ ਅਗਵਾ
. . .  about 3 hours ago
ਆਨ ਡਿਊਟੀ ਸਾਹਿਤਕ ਸਮਾਗਮਾਂ ਵਿਚ ਹਿੱਸਾ ਲੈ ਸਕਣਗੇ ਅਧਿਆਪਕ -ਕ੍ਰਿਸ਼ਨ ਕੁਮਾਰ
. . .  about 3 hours ago
ਰਾਜਸਥਾਨ ਤੋਂ ਪਾਣੀ ਦੇ ਪੈਸੇ ਨਹੀਂ ਲਏ ਜਾ ਸਕਦੇ - ਮੁੱਖ ਮੰਤਰੀ ਕੈਪਟਨ
. . .  about 3 hours ago
ਅਜਿਹਾ ਕਿਹੜਾ ਪਾਕਿਸਤਾਨੀ ਕ੍ਰਿਕਟਰ ਜੋ ਭਾਰਤੀ ਟੀਮ ਦੀ ਪ੍ਰਸੰਸਾ ਨਾ ਕਰਦਾ ਹੋਵੇ - ਸ਼ੋਇਬ ਅਖ਼ਤਰ
. . .  about 4 hours ago
ਬਠਿੰਡਾ ਜੇਲ੍ਹ ਵਿਚੋਂ ਮੋਬਾਈਲ ਫ਼ੋਨ ਮਿਲਣੇ ਲਗਾਤਾਰ ਜਾਰੀ
. . .  about 5 hours ago
ਲੁਧਿਆਣਾ 'ਚ 10 ਕਰੋੜ ਦੀ ਹੈਰੋਇਨ ਬਰਾਮਦ, 4 ਨੌਜਵਾਨ ਕਾਬੂ
. . .  about 5 hours ago
ਅਸਮ 'ਚ 644 ਅੱਤਵਾਦੀਆਂ ਵੱਲੋਂ ਆਤਮ ਸਮਰਪਣ
. . .  about 5 hours ago
ਅਕਾਲੀ ਦਲ ਸੁਤੰਤਰ 26 ਜਨਵਰੀ ਨੂੰ ਕਰੇਗਾ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ
. . .  about 6 hours ago
ਸੁਭਾਸ਼ ਚੰਦਰ ਬੋਸ ਦਾ 124ਵਾਂ ਜਨਮ ਦਿਨ ਮਨਾਇਆ
. . .  about 6 hours ago
ਰਵੀਨਾ ਟੰਡਨ ਅਤੇ ਫਰਾਹ ਖਾਨ ਨੂੰ ਹਾਈ ਕੋਰਟ ਵੱਲੋਂ ਰਾਹਤ
. . .  about 6 hours ago
ਬੈਂਸ ਭਰਾਵਾਂ ਨੂੰ ਨਹੀਂ ਮਿਲਿਆ ਸਰਬ ਪਾਰਟੀ ਮੀਟਿੰਗ ਦਾ ਸੱਦਾ
. . .  about 6 hours ago
ਨਿਰਭੈਆ ਦੇ ਦੋਸ਼ੀਆਂ ਤੋਂ ਜੇਲ੍ਹ ਪ੍ਰਸ਼ਾਸਨ ਨੇ ਪੁੱਛੀ ਅੰਤਿਮ ਇੱਛਾ
. . .  about 7 hours ago
ਆਮ ਆਦਮੀ ਪਾਰਟੀ ਵੱਲੋਂ ਨਗਰ ਕੌਂਸਲ ਨਾਭਾ ਦੇ ਖਿਲਾਫ ਦਿੱਤਾ ਗਿਆ ਰੋਸ ਧਰਨਾ
. . .  about 7 hours ago
ਪਟਿਆਲਾ 'ਚ ਆਪਣੀਆਂ ਮੰਗਾਂ ਨੂੰ ਲੈ ਕੇ 8 ਲੋਕ ਪਾਣੀ ਵਾਲੀ ਟੈਂਕੀ 'ਤੇ ਚੜ੍ਹੇ
. . .  about 7 hours ago
ਪਰਿਵਾਰ ਦੇ ਤਿੰਨ ਜੀਆਂ ਦਾ ਕਤਲ ਕਰਨ ਮਗਰੋਂ ਪਤੀ ਵਲੋਂ ਖੁਦਕੁਸ਼ੀ ਦੀ ਕੋਸ਼ਿਸ਼
. . .  about 5 hours ago
ਸਵਾਈਨ ਫਲੂ ਨੂੰ ਲੈ ਕੇ ਸਿਹਤ ਵਿਭਾਗ ਹੋਇਆ ਚੌਕਸ
. . .  about 7 hours ago
ਕੰਗਨਾ ਰਾਣੌਤ ਨੇ ਉੱਘੀ ਵਕੀਲ 'ਤੇ ਕੀਤੀ ਵਿਵਾਦਗ੍ਰਸਤ ਟਿੱਪਣੀ
. . .  about 8 hours ago
ਅਜਿਹੀ ਸਜ਼ਾ ਦੇਵਾਂਗਾ ਕਿ ਆਉਣ ਵਾਲੀਆਂ ਪੀੜੀਆਂ ਯਾਦ ਰੱਖਣਗੀਆਂ - ਯੋਗੀ
. . .  about 8 hours ago
ਨਿੱਜੀ ਕੰਪਨੀ ਦੀ ਬੱਸ ਨਾਲ ਟਕਰਾ ਕੇ ਪਲਟੀ ਸਕੂਲ ਦੀ ਬੱਸ, 6 ਬੱਚੇ ਜ਼ਖਮੀ
. . .  about 9 hours ago
ਕੋਲਕਾਤਾ : ਭਾਜਪਾ ਦੇ ਸੰਸਦ ਮੈਂਬਰ ਸਵਪਨ ਦਾਸਗੁਪਤਾ ਦੇ ਖ਼ਿਲਾਫ਼ ਲੋਕਾਂ ਨੇ ਕੀਤਾ ਪ੍ਰਦਰਸ਼ਨ
. . .  about 10 hours ago
ਮਾਓਵਾਦੀਆਂ ਨੇ ਸੜਕ ਨਿਰਮਾਣ ਦੇ ਕੰਮ 'ਚ ਲੱਗੇ ਵਾਹਨਾਂ ਨੂੰ ਕੀਤਾ ਅੱਗ ਹਵਾਲੇ
. . .  about 10 hours ago
ਇੰਫਾਲ ਦੇ ਨਾਗਮਪਾਲ ਰਿਮਜ਼ ਰੋਡ 'ਤੇ ਹੋਇਆ ਧਮਾਕਾ
. . .  about 10 hours ago
ਅੱਜ ਦਾ ਵਿਚਾਰ
. . .  about 11 hours ago
ਦੋ ਮੋਟਰਸਾਈਕਲ ਦੀ ਆਹਮਣੇ ਸਾਹਮਣੇ ਟੱਕਰ 'ਚਂ ਇੱਕ ਦੀ ਮੌਤ
. . .  1 day ago
ਪਨ ਬੱਸ ਖੜ੍ਹੇ ਟਰਾਲੇ ਨਾਲ ਟਕਰਾਈ ,15 ਜ਼ਖ਼ਮੀ
. . .  1 day ago
ਚੋਰੀ ਕੀਤੀਆਂ 15 ਲਗਜ਼ਰੀ ਗੱਡੀਆਂ ਸਮੇਤ ਇਕ ਵਿਅਕਤੀ ਕਾਬੂ, 6 ਫ਼ਰਾਰ
. . .  about 1 hour ago
ਰੇਲ ਗੱਡੀ ਅੱਗੇ ਲੇਟ ਕੇ ਬਜ਼ੁਰਗ ਨੇ ਕੀਤੀ ਖ਼ੁਦਕੁਸ਼ੀ
. . .  about 1 hour ago
15 ਸਾਲ ਪੁਰਾਣੇ 3 ਪਹੀਆ ਵਾਹਨ ਬਦਲੇ ਜਾਣਗੇ ਇਲੈਕਟ੍ਰਿਕ/ਸੀ.ਐਨ.ਜੀ 3 ਪਹੀਆ ਵਾਹਨਾਂ 'ਚ - ਪੰਨੂ
. . .  10 minutes ago
ਤਿੰਨ ਜਣਿਆਂ ਸਮੇਤ ਰਾਜਸਥਾਨ ਫੀਡਰ (ਨਹਿਰ) 'ਚ ਡਿੱਗੀ ਕਾਰ
. . .  19 minutes ago
ਬੀ.ਡੀ.ਪੀ.ਓ ਮੋਰਿੰਡਾ 10000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
. . .  29 minutes ago
ਮਾਰਕੀਟ ਕਮੇਟੀ ਮਲੌਦ ਦੇ ਚੇਅਰਮੈਨ ਤੇ ਉਪ-ਚੇਅਰਮੈਨ ਨੇ ਸੰਭਾਲਿਆ ਅਹੁਦਾ
. . .  45 minutes ago
ਗਣਤੰਤਰ ਦਿਵਸ ਪਰੇਡ ਦੀ ਰਿਹਰਸਲ ਦੇ ਚੱਲਦਿਆਂ ਇੱਕ ਟਰੇਨ ਰੱਦ, 7 ਦੇ ਰੂਟ ਬਦਲੇ
. . .  54 minutes ago
ਯਾਤਰੀ ਵੱਲੋਂ ਐਮਰਜੈਂਸੀ ਲਾਈਟ ਦੀ ਬੈਟਰੀ 'ਚ ਲੁਕਾ ਕੇ ਲਿਆਂਦਾ 1.1 ਕਰੋੜ ਦਾ ਸੋਨਾ ਬਰਾਮਦ
. . .  about 1 hour ago
ਪੁੱਛਾਂ ਦੇਣ ਵਾਲੇ ਜਬਰ ਜਨਾਹੀ ਬਾਬੇ ਨੂੰ ਹੋਈ 7 ਸਾਲ ਦੀ ਕੈਦ
. . .  about 1 hour ago
ਲੰਡਨ 'ਚ ਕਤਲ ਨੌਜਵਾਨ ਹਰਿੰਦਰ ਦੇ ਪਰਿਵਾਰ ਨਾਲ ਦੁੱਖ ਵੰਡਾਉਣ ਲਈ ਉਸ ਦੇ ਘਰ ਪਹੁੰਚੇ ਹਰਿੰਦਰਪਾਲ ਚੰਦੂਮਾਜਰਾ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 29 ਅੱਸੂ ਸੰਮਤ 550

ਮੋਗਾ

ਖੇਤੀਬਾੜੀ, ਜ਼ਿਲ੍ਹਾ ਪ੍ਰਸ਼ਾਸਨ ਤੇ ਪ੍ਰਦੂਸ਼ਣ ਕੰਟਰੋਲ ਬੋਰਡ ਪਰਾਲੀ ਸਾੜਨੋਂ ਰੋਕਣ ਲਈ ਪੱਬਾਂ ਭਾਰ

ਗੁਰਤੇਜ ਸਿੰਘ
ਮੋਗਾ, 14 ਅਕਤੂਬਰ-ਝੋਨੇ ਦੀ ਫ਼ਸਲ ਦੀ ਆਮਦ ਮੰਡੀਆਂ ਵਿਚ ਤੇਜ਼ ਹੋਣ ਨਾਲ ਝੋਨੇ ਵਾਲੇ ਖੇਤਾਂ ਵਿਚ ਪਰਾਲੀ ਦੇ ਅੰਬਾਰ ਵੀ ਖੁੱਲ੍ਹੇ ਅਸਮਾਨ ਦਿਸਣ ਲੱਗ ਪਏ ਹਨ ਅਤੇ ਕਿਸਾਨਾਂ ਨੇ ਆਪਣੀ ਦੂਸਰੀ ਬਿਜਾਈ ਲਈ ਝੋਨੇ ਦੇ ਖੇਤ ਨੂੰ ਖ਼ਾਲੀ ਕਰਨਾ ਹੁੰਦਾ ਹੈ, ਪਰ ਪੰਜਾਬ ਦੇ ਗੰਧਲੇ ਹੋ ਰਹੇ ਵਾਤਾਵਰਨ ਨੂੰ ਦੇਖਦਿਆਂ ਜਿੱਥੇ ਗਰੀਨ ਟਿ੍ਬਿਊਨਲ ਦਿੱਲੀ ਨੇ ਪੰਜਾਬ ਦੇ ਧੂੰਏਾ ਦਾ ਸੇਕ ਦਿੱਲੀ ਪੁੱਜਦਾ ਹੋਣ ਕਰ ਕੇ ਉੱਥੇ ਪੰਜਾਬ ਅਤੇ ਹਰਿਆਣਾ ਦੀਆਂ ਸਰਕਾਰਾਂ ਨੂੰ ਝੋਨੇ ਦੀ ਅੱਗ 'ਤੇ ਮੁਕੰਮਲ ਪਾਬੰਦੀ ਦੇ ਆਦੇਸ਼ ਜਾਰੀ ਕੀਤੇ ਹਨ ਜਿਸ ਦੇ ਚੱਲਦਿਆਂ ਜਿੱਥੇ ਪੰਜਾਬ ਸਰਕਾਰ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਖੇਤੀਬਾੜੀ ਵਿਭਾਗ ਝੋਨੇ ਦੀ ਪਰਾਲੀ ਦੀ ਅੱਗ ਨੂੰ ਰੋਕਣ ਲਈ ਪੂਰਾ ਯਤਨਸ਼ੀਲ ਹੈ | ਜੇਕਰ ਮੋਗਾ ਜ਼ਿਲ੍ਹੇ ਦੀ ਗੱਲ ਕੀਤੀ ਜਾਵੇ ਤਾਂ ਮੋਗਾ ਜ਼ਿਲ੍ਹੇ ਅੰਦਰ 1.75 ਹਜ਼ਾਰ ਹੈਕਟੇਅਰ ਰਕਬੇ ਵਿਚ ਝੋਨਾ ਲਗਾਇਆ ਗਿਆ ਹੈ ਜਦ ਕਿ 3500 ਹੈਕਟੇਅਰ ਵਿਚ ਬਾਸਮਤੀ ਦੀ ਫ਼ਸਲ ਲੱਗੀ ਹੋਈ ਹੈ | ਜੇਕਰ ਪਿਛਲੇ ਸਾਲ ਦੀ ਗੱਲ ਕਰੀਏ ਤਾਂ ਮੋਗਾ ਜ਼ਿਲ੍ਹੇ ਅੰਦਰ ਅੱਗ ਲਗਾਉਣ ਦੇ ਕੇਸਾਂ ਵਿਚ ਪਿਛਲੇ ਸਾਲ ਨਾਲੋਂ ਘੱਟ ਕੇਸ ਜਾਣੀ 1199 'ਚੋਂ 765 ਕੇਸ ਪਰਾਲੀ ਸਾੜਨ ਦੇ ਆਏ ਸਨ ਜਿਨ੍ਹਾਂ ਵਿਚੋਂ ਵਿਭਾਗੀ ਕਾਰਵਾਈ ਕਰਦਿਆਂ 147 ਕਿਸਾਨਾਂ ਨੂੰ ਪਰਾਲੀ ਸਾੜਨ ਦੇ ਮਾਮਲੇ ਵਿਚ ਜੁਰਮਾਨਾ ਵੀ ਕੀਤਾ ਗਿਆ ਸੀ | ਜੇਕਰ ਇਸ ਵਾਰ ਦੀ ਗੱਲ ਕੀਤੀ ਜਾਵੇ ਤਾਂ ਖੇਤੀਬਾੜੀ ਵਿਭਾਗ, ਜ਼ਿਲ੍ਹਾ ਪ੍ਰਦੂਸ਼ਣ ਕੰਟਰੋਲ ਬੋਰਡ ਜ਼ਿਲ੍ਹੇ ਵਿਚ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਪੱਬਾਂ-ਭਾਰ ਹੋਇਆ ਜਾਪਦਾ ਨਜ਼ਰ ਆ ਰਿਹਾ ਹੈ ਅਤੇ ਦੂਸਰੇ ਪਾਸੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪਰਾਲੀ ਦੀ ਅੱਗ ਨੂੰ ਰੋਕਣ ਲਈ 20 ਟੀਮਾਂ ਵੱਖ-ਵੱਖ ਵਿਭਾਗਾਂ ਦੀਆਂ ਗਠਿਤ ਕੀਤੀਆਂ ਹੋਈਆਂ ਹਨ ਜਿਹੜੀਆਂ ਕਿ ਜ਼ਿਲ੍ਹੇ ਵਿਚ ਵੱਖ-ਵੱਖ ਥਾਵਾਂ 'ਤੇ ਜਾ ਕੇ ਕਿਸਾਨਾਂ ਨੂੰ ਪਰਾਲੀ ਦੀ ਅੱਗ ਤੋਂ ਹੋਣ ਵਾਲੇ ਨੁਕਸਾਨ ਬਾਰੇ ਜਾਗਰੂਕ ਕਰ ਰਹੀਆਂ ਹਨ | ਪਰ ਦੂਸਰੇ ਕਿਸਾਨਾਂ ਦਾ ਮੰਨਣਾ ਹੈ ਕਿ ਪਰਾਲੀ ਨੂੰ ਅੱਗ ਲਾਉਣਾ ਉਨ੍ਹਾਂ ਦੀ ਮਜਬੂਰੀ ਹੈ, ਸ਼ੌਕ ਨਹੀਂ ਕਿਉਂਕਿ ਮਹਿੰਗਾਈ ਦੇ ਵੱਡੇ ਦੌਰ ਵਿਚ ਜਿੱਥੇ ਸਾਧਾਰਨ ਕਿਸਾਨ ਆਰਥਿਕਤਾ ਦੀ ਮਾਰ ਝੱਲ ਰਿਹਾ ਹੈ ਉੱਥੇ ਪਰਾਲੀ ਸਾੜਨਾ ਵੀ ਉਸ ਲਈ ਮੁਸ਼ਕਿਲ ਬਣੀ ਪਈ ਹੈ ਕਿਉਂਕਿ ਪਰਾਲੀ ਨੂੰ ਸਾੜਨ ਲਈ ਮਹਿੰਗੇ ਭਾਅ ਡੀਜ਼ਲ ਅਤੇ ਰੋਟਾਵੀਟਰ ਵਰਗੇ ਸਾਧਨ ਜੁਟਾਉਣੇ ਉਨ੍ਹਾਂ ਦੇ ਵੱਸ ਦੀ ਗੱਲ ਨਹੀਂ ਹੈ | ਜੇਕਰ ਕਿਸਾਨ ਹਿਤੈਸ਼ੀ ਕਿਸਾਨ ਜਥੇਬੰਦੀਆਂ ਦੀ ਗੱਲ ਕੀਤੀ ਜਾਵੇ ਤਾਂ ਸਾਰੀਆਂ ਕਿਸਾਨ ਜਥੇਬੰਦੀਆਂ ਇਕ-ਮੁੱਠ ਹੋ ਕੇ ਜਿੱਥੇ ਪੰਜਾਬ ਸਰਕਾਰ ਤੋਂ 300 ਰੁਪਏ ਬੋਨਸ ਦੀ ਮੰਗ ਕਰ ਰਹੀਆਂ ਹਨ ਉੱਥੇ ਪ੍ਰਤੀ ਏਕੜ 6 ਹਜ਼ਾਰ ਦੇ ਕਰੀਬ ਪਰਾਲੀ ਨੂੰ ਖੇਤ ਵਿਚ ਜਜ਼ਬ ਕਰਨ ਲਈ ਮੁਆਵਜ਼ਾ ਵੀ ਮੰਗ ਰਹੀਆਂ ਹਨ ਜਿਸ ਤੋਂ ਸਰਕਾਰ ਭੱਜਦੀ ਨਜ਼ਰ ਆ ਰਹੀ ਹੈ ਅਤੇ ਸੰਭਾਵਨਾ ਇਹ ਵੀ ਬਣ ਰਹੀ ਹੈ ਕਿ ਕਿਸਾਨ ਜਥੇਬੰਦੀਆਂ ਅਤੇ ਪ੍ਰਸ਼ਾਸਨ ਆਪਸ ਵਿਚ ਆਹਮੋ-ਸਾਹਮਣੇ ਆਉਂਦਾ ਨਜ਼ਰ ਆਵੇਗਾ | ਭਾਵੇਂ ਕਿ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਸੈਟੇਲਾਈਟ ਦੇ ਜ਼ਰੀਏ ਇਹ ਵੱਡੇ ਦਾਅਵੇ ਜਿਤਾਉਂਦਾ ਹੈ ਕਿ ਇਸ ਵਾਰ ਪਰਾਲੀ ਦੀ ਅੱਗ ਵਿਚ ਕੰਟਰੋਲ ਕੀਤਾ ਹੈ, ਪਰ ਜ਼ਮੀਨੀ ਦਾਅਵਿਆਂ ਦੀ ਹਕੀਕਤ ਕੁਝ ਹੋਰ ਹੀ ਹੁੰਦੀ ਹੈ ਅਤੇ ਸੈਟੇਲਾਈਟ ਦੇ ਜ਼ਰੀਏ ਕੀਤੇ ਇਕੱਠੇ ਅੰਕੜੇ ਤੱਥਾਂ 'ਤੇ ਆਧਾਰਤ ਨਹੀਂ ਹੁੰਦੇ ਅਤੇ ਮਜਬੂਰੀ ਵੱਸ ਕਿਸਾਨ ਰਾਤ-ਬਰਾਤੇ ਪਰਾਲੀ ਨੂੰ ਅੱਗ ਲਾਉਣ ਵਿਚ ਕਾਮਯਾਬ ਹੋ ਜਾਂਦੇ ਹਨ ਅਤੇ ਇਸ ਵਾਰ ਵੀ ਵਿਭਾਗਾਂ ਲਈ ਪਰਾਲੀ ਦੀ ਅੱਗ ਤੋਂ ਜ਼ਿਲ੍ਹੇ ਨੂੰ ਮੁਕਤ ਕਰਨਾ ਟੇਢੀ ਖੀਰ ਹੋਵੇਗੀ ਅਤੇ ਕਈ ਵਾਰ ਵਿਭਾਗਾਂ ਦੀ ਸਥਿਤੀ ਗੋਂਗਲੂਆਂ 'ਤੇ ਮਿੱਟੀ ਝਾੜਨ ਵਾਲੀ ਗੱਲ ਵੀ ਬਣ ਜਾਂਦੀ ਹੈ ਅਤੇ ਹਰ ਵਾਰ ਝੋਨੇ ਦੀ ਪਰਾਲੀ ਨੂੰ ਲਗਾਈ ਅੱਗ ਨਾਲ ਜਿੱਥੇ ਸਾਹ ਲੈਣਾ ਵੀ ਔਖਾ ਹੋ ਜਾਂਦਾ ਹੈ ਉੱਥੇ ਦਿਨ ਵੇਲੇ ਵੀ ਜ਼ਹਿਰੀਲੇ ਧੂੰਏਾ ਦੀ ਗਹਿਰ ਨਾਲ ਹਨੇਰਾ ਛਾ ਜਾਂਦਾ ਹੈ ਅਤੇ ਇਹ ਜ਼ਹਿਰੀਲਾ ਧੂੰਆਂ ਸਾਹ, ਦਮਾ, ਟੀ.ਬੀ., ਕੈਂਸਰ ਵਰਗੀਆਂ ਬਿਮਾਰੀਆਂ ਨੂੰ ਜਨਮ ਦਿੰਦਾ ਹੈ | ਵੇਖਣਾ ਇਹ ਹੋਵੇਗਾ ਕਿ ਵਿਭਾਗ ਪਰਾਲੀ ਦੀ ਅੱਗ ਨੂੰ ਰੋਕਣ ਵਿਚ ਕਿੰਨਾ ਕੁ ਸਫਲ ਹੁੰਦਾ ਹੈ |

ਗੋਲੂਵਾਲਾ ਦੇ ਨੌਜਵਾਨ ਵਲੋਂ ਆਪਣੀ ਦੁਕਾਨ 'ਚ ਫ਼ਾਹਾ ਲੈ ਕੇ ਖ਼ੁਦਕੁਸ਼ੀ

ਫਤਹਿਗੜ੍ਹ ਪੰਜਤੂਰ 14 ਅਕਤੂਬਰ (ਜਸਵਿੰਦਰ ਸਿੰਘ)-ਸਥਾਨਕ ਕਸਬੇ ਦੀ ਗੁਲਾਬੀ ਮਾਰਕੀਟ 'ਚ ਇਕ ਨੌਜਵਾਨ ਵਲੋਂ ਫ਼ਾਹਾ ਲੈ ਕੇ ਖ਼ੁਦਕੁਸ਼ੀ ਕਰਨ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਪਿੰਡ ਗੋਲੂਵਾਲਾ ਦੇ ਨੌਜਵਾਨ ਕਰਮਜੀਤ ਸਿੰਘ (25) ਪੁੱਤਰ ਸੁਰਜੀਤ ਸਿੰਘ ਜਿਸ ਦੀ ਗੁਲਾਬੀ ...

ਪੂਰੀ ਖ਼ਬਰ »

ਕਿਸਾਨ ਮੰਡੀ 'ਚ ਸੁੱਕਾ ਝੋਨਾ ਹੀ ਲੈ ਕੇ ਆਉਣ-ਜ਼ਿਲ੍ਹਾ ਮੰਡੀ ਅਫ਼ਸਰ

ਮੋਗਾ, 14 ਅਕਤੂਬਰ (ਜਸਪਾਲ ਸਿੰਘ ਬੱਬੀ/ਗੁਰਤੇਜ ਸਿੰਘ)-ਪੰਜਾਬ ਸਰਕਾਰ ਦੇ ਹੁਕਮਾਂ ਮੁਤਾਬਿਕ ਸਮੁੱਚੇ ਪੰਜਾਬ ਅੰਦਰ ਹੀ ਝੋਨੇ ਦੀ ਕਟਾਈ ਨੂੰ ਲੈ ਕੇ ਮੰਡੀ ਵਿਚ ਪੁੱਜਣ ਲਈ 17 ਫ਼ੀਸਦੀ ਨਮੀ ਵਾਲਾ ਝੋਨਾ ਖ਼ਰੀਦ ਲਈ ਤਹਿ ਕੀਤਾ ਗਿਆ ਹੈ ਜਿਸ ਦੇ ਚੱਲਦਿਆਂ ਜ਼ਿਲ੍ਹਾ ਮੰਡੀ ...

ਪੂਰੀ ਖ਼ਬਰ »

ਵੱਧ ਨਮੀ ਵਾਲਾ ਝੋਨਾ ਖ਼ਰੀਦ 'ਚ ਬਣ ਰਿਹੈ ਅੜਿੱਕਾ

ਬਾਘਾ ਪੁਰਾਣਾ, 14 ਅਕਤੂਬਰ (ਬਲਰਾਜ ਸਿੰਗਲਾ)- ਵੱਧ ਨਮੀ ਵਾਲਾ ਝੋਨਾ ਮੰਡੀ ਵਿਚ ਆਉਣੋਂ ਰੋਕਣ ਲਈ ਸਥਾਨਕ ਮਾਰਕੀਟ ਕਮੇਟੀ ਵਲੋਂ ਮੁੱਖ ਖ਼ਰੀਦ ਕੇਂਦਰ ਨਵੀਂ ਦਾਣਾ ਮੰਡੀ 'ਚ ਗੇਟ 'ਤੇ ਵਿਸ਼ੇਸ਼ ਦਸਤਾ ਤਾਇਨਾਤ ਕਰਕੇ ਹਰ ਟਰਾਲੀ ਵਿਚਲੇ ਝੋਨੇ ਦੀ ਨਮੀ ਚੈੱਕ ਕਰਕੇ ਅੰਦਰ ...

ਪੂਰੀ ਖ਼ਬਰ »

145 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ

ਮੋਗਾ/ਅਜੀਤਵਾਲ, 14 ਅਕਤੂਬਰ (ਗੁਰਤੇਜ ਸਿੰਘ/ਸ਼ਮਸ਼ੇਰ ਸਿੰਘ ਗ਼ਾਲਿਬ)-ਬੀਤੀ ਦੇਰ ਸ਼ਾਮ ਥਾਣਾ ਅਜੀਤਵਾਲ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਇਕ ਸਵਿਫ਼ਟ ਕਾਰ ਸਵਾਰ ਆਪਣੀ ਕਾਰ ਵਿਚ ਨਜਾਇਜ਼ ਸ਼ਰਾਬ ਲੈ ਕੇ ਆ ਰਹੇ ਹਨ ਅਤੇ ਉਹ ਪਿਛਲੇ ਲੰਮੇ ਸਮੇਂ ਤੋਂ ਸ਼ਰਾਬ ਦਾ ਧੰਦਾ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਇਕ ਦੀ ਮੌਤ, ਦੋ ਗੰਭੀਰ

ਮੋਗਾ, 14 ਅਕਤੂਬਰ (ਗੁਰਤੇਜ ਸਿੰਘ)-ਬੀਤੀ ਦੇਰ ਸ਼ਾਮ ਥਾਣਾ ਸਮਾਲਸਰ ਅਧੀਨ ਪੈਂਦੇ ਪਿੰਡ ਮੱਲਕੇ ਨਿਵਾਸੀ ਮਨਪ੍ਰੀਤ ਸਿੰਘ ਪੁੱਤਰ ਜਗਸੀਰ ਸਿੰਘ ਵਾਸੀ ਮੱਲਕੇ ਆਪਣੇ ਦੋ ਹੋਰ ਸਾਥੀਆਂ ਕਰਮਪਾਲ ਸਿੰਘ ਅਤੇ ਅਰਸ਼ਦੀਪ ਸਿੰਘ ਨਾਲ ਮੋਟਰਸਾਈਕਲ 'ਤੇ ਪਿੰਡ ਸੇਖਾ ਕਲਾਂ ਤੋਂ ...

ਪੂਰੀ ਖ਼ਬਰ »

ਔਰਤ ਵਲੋਂ ਰੇਲ ਗੱਡੀ ਹੇਠਾਂ ਆ ਕੇ ਖ਼ੁਦਕੁਸ਼ੀ

ਮੋਗਾ, 14 ਅਕਤੂਬਰ (ਗੁਰਤੇਜ ਸਿੰਘ)-ਅੱਜ ਸਵੇਰੇ ਇਕ ਔਰਤ ਨੇ ਰੇਲ ਗੱਡੀ ਹੇਠਾਂ ਆ ਕੇ ਆਪਣਾ ਜੀਵਨ ਸਮਾਪਤ ਕਰ ਲਿਆ ਹੈ | ਜਾਣਕਾਰੀ ਮੁਤਾਬਕ ਕੁਲਦੀਪ ਕੌਰ (50) ਜੋ ਕਰੀਬ 5 ਸਾਲ ਪਹਿਲਾਂ ਆਪਣੇ ਪਤੀ ਗੁਰਮੇਲ ਸਿੰਘ ਦੀ ਮੌਤ ਹੋ ਜਾਣ ਕਾਰਨ ਅਕਸਰ ਪ੍ਰੇਸ਼ਾਨ ਰਹਿੰਦੀ ਸੀ, ਜਿਸ ਦੇ ...

ਪੂਰੀ ਖ਼ਬਰ »

ਮਾਣਹਾਨੀ ਮਾਮਲੇ 'ਚ ਔਰਤ ਤੇ ਉਸ ਦੇ ਪਤੀ ਨੂੰ ਅਦਾਲਤ 'ਚ ਪੇਸ਼ ਹੋਣ ਦੇ ਹੁਕਮ

ਨਿਹਾਲ ਸਿੰਘ ਵਾਲਾ, 14 ਅਕਤੂਬਰ (ਪਲਵਿੰਦਰ ਸਿੰਘ ਟਿਵਾਣਾ/ਜਗਸੀਰ ਸਿੰਘ ਲੁਹਾਰਾ)- ਐਡੀਸ਼ਨਲ ਸਿਵਲ ਜੱਜ ਸੀਨੀਅਰ ਡਵੀਜ਼ਨ ਨਿਹਾਲ ਸਿੰਘ ਵਾਲਾ ਦੀ ਅਦਾਲਤ ਨੇ ਮਾਣਹਾਨੀ ਮਾਮਲੇ 'ਚ ਪੰਜਾਬੀ ਸੱਥ ਰਣਸੀਹ ਖ਼ੁਰਦ ਦੀ ਸੰਚਾਲਕਾ ਚਰਨਜੀਤ ਕੌਰ ਧਾਲੀਵਾਲ ਅਤੇ ਉਸ ਦੇ ਪਤੀ ...

ਪੂਰੀ ਖ਼ਬਰ »

ਮੋਟਰਾਂ ਦੀਆਂ ਤਾਰਾਂ ਚੋਰੀ ਕਰਨ ਿਖ਼ਲਾਫ਼ 3 ਨਾਮਜ਼ਦ

ਮੋਗਾ, 14 ਅਕਤੂਬਰ (ਸ਼ਿੰਦਰ ਸਿੰਘ ਭੁਪਾਲ)- ਜਗਰਾਜ ਸਿੰਘ ਪੁੱਤਰ ਮੇਜਰ ਸਿੰਘ ਵਾਸੀ ਚੁੰਗੀ ਨੰਬਰ 3 ਮੋਗਾ, ਮੱਘਰ ਸਿੰਘ ਪੁੱਤਰ ਸਰਬਣ ਸਿੰਘ ਅਤੇ ਗੁਰਮੇਲ ਸਿੰਘ ਪੁੱਤਰ ਜੀਤ ਸਿੰਘ ਦੋਵੇਂ ਵਾਸੀ ਬੁੱਕਣਵਾਲਾ ਰੋਡ ਮੋਗਾ ਦੇ ਬਾਬਾ ਮੱਲਣ ਸ਼ਾਹ ਰੋਡ ਮੋਗਾ 'ਤੇ ਸਥਿਤ ...

ਪੂਰੀ ਖ਼ਬਰ »

ਗੋਲਡੀ ਕੰਬੋਜ ਦਾ ਕੋਟ ਈਸੇ ਖਾਂ ਪੁੱਜਣ 'ਤੇ ਕਾਂਗਰਸੀ ਆਗੂਆਂ ਵਲੋਂ ਸਵਾਗਤ

ਕੋਟ ਈਸੇ ਖਾਂ, 14 ਅਕਤੂਬਰ (ਗੁਰਮੀਤ ਸਿੰਘ ਖ਼ਾਲਸਾ)- ਵਿਧਾਨ ਸਭਾ ਹਲਕਾ ਜਲਾਲਾਬਾਦ ਦੇ ਨਿਧੜਕ ਕਾਂਗਰਸੀ ਆਗੂ ਅਤੇ ਆਲ ਇੰਡੀਆ ਯੂਥ ਕਾਂਗਰਸ ਦੇ ਜਨਰਲ ਸੈਕਟਰੀ ਜਗਦੀਪ ਕੰਬੋਜ ਗੋਲਡੀ ਦਾ ਕੋਟ ਈਸੇ ਖਾਂ ਦੇ ਯੂਥ ਕਾਂਗਰਸੀ ਆਗੂ ਬਿਕਰਮ ਬਿੱਲਾ ਦੇ ਗ੍ਰਹਿ ਵਿਖੇ ਪੁੱਜਣ ...

ਪੂਰੀ ਖ਼ਬਰ »

ਸੰਤ ਬਾਬਾ ਅਜਮੇਰ ਸਿੰਘ ਰੱਬ ਜੀ ਦੀ 20ਵੀਂ ਬਰਸੀ ਸਬੰਧੀ ਪੋਸਟਰ ਜਾਰੀ

ਮੋਗਾ, 14 ਅਕਤੂਬਰ (ਜਸਪਾਲ ਸਿੰਘ ਬੱਬੀ)- ਰੱਬ ਨਗਰ ਨਿਊ ਗੁਲਾਬੀ ਬਾਗ ਜੀ.ਟੀ. ਰੋਡ ਮੋਗਾ ਵਿਖੇ ਕਾਰ ਸੇਵਾ ਵਾਲੇ ਸੰਤ ਬ੍ਰਰਮ ਗਿਆਨੀ ਸੰਤ ਬਾਬਾ ਅਜਮੇਰ ਸਿੰਘ ਰੱਬ ਜੀ ਦੀ 20ਵੀਂ ਬਰਸੀ ਸਮਾਗਮ ਮਾਤਾ ਗਿਆਨ ਕੌਰ, ਮੁੱਖ ਸੇਵਾਦਾਰ ਬਲਬੀਰ ਸਿੰਘ ਰਾਮੂੰਵਾਲੀਆ, ਭਰਪੂਰ ਸਿੰਘ ...

ਪੂਰੀ ਖ਼ਬਰ »

ਸਰਕਾਰ ਤੇਲ ਕੀਮਤਾਂ ਵਧਾ ਕੇ ਕਿਸਾਨਾਂ ਨਾਲ ਧ੍ਰੋਹ ਕਮਾ ਰਹੀ ਹੈ-ਖੋਸਾ

ਕੋਟ ਈਸੇ ਖਾਂ, 14 ਅਕਤੂਬਰ (ਨਿਰਮਲ ਸਿੰਘ ਕਾਲੜਾ)-ਕੇਂਦਰ ਸਰਕਾਰ ਖਾਦਾਂ ਅਤੇ ਤੇਲਾਂ ਦੇ ਭਾਅ ਅਸਮਾਨੀ ਚਾੜ੍ਹ ਕੇ ਕਿਸਾਨਾਂ ਨਾਲ ਧ੍ਰੋਹ ਕਮਾ ਰਹੀ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਗੁਰਪ੍ਰਤਾਪ ਸਿੰਘ ਖੋਸਾ ਜ਼ਿਲ੍ਹਾ ਪ੍ਰਧਾਨ ਕਾਂਗਰਸ ਕਮੇਟੀ ਕਿਸਾਨ ਸੈੱਲ ਨੇ ...

ਪੂਰੀ ਖ਼ਬਰ »

ਡੀ.ਐੱਸ.ਪੀ. ਕੇਸਰ ਸਿੰਘ ਵਲੋਂ ਥਾਣਾ ਫਤਹਿਗੜ੍ਹ ਪੰਜਤੂਰ ਦਾ ਜਾਇਜ਼ਾ

ਫਤਹਿਗੜ੍ਹ ਪੰਜਤੂਰ 14 ਅਕਤੂਬਰ (ਜਸਵਿੰਦਰ ਸਿੰਘ)-ਪੰਜਾਬ ਪੁਲੀਸ ਵਲੋਂ ਜਨਤਾ ਨੂੰ ਹੋਰ ਵਧੀਆਂ ਸਹੂਲਤਾਂ ਦੇਣ ਸਬੰਧੀ ਪਿੰਡਾਂ ਦੇ ਥਾਣਿਆਂ ਨੂੰ ਹਾਈਟੈੱਕ ਕੀਤਾ ਜਾ ਰਿਹਾ ਜੋ ਥਾਣਿਆਂ ਰਹਿੰਦੀਆਂ ਕਮੀਆਂ ਨੂੰ ਪੂਰਾ ਕੀਤਾ ਜਾ ਰਿਹਾ ਅਤੇ ਥਾਣਾ ਮੁਖੀਆਂ ਵਲੋਂ ਥਾਣੇ ...

ਪੂਰੀ ਖ਼ਬਰ »

ਇੰਗਲਿਸ਼ ਜ਼ੋਨ ਨੇ ਕੈਨੇਡਾ ਦਾ ਮਲਟੀਪਲ ਐਾਟਰੀ ਵੀਜ਼ਾ ਲਵਾਇਆ

ਨਿਹਾਲ ਸਿੰਘ ਵਾਲਾ, 14 ਅਕਤੂਬਰ (ਪਲਵਿੰਦਰ ਸਿੰਘ ਟਿਵਾਣਾ)- ਸੰਸਥਾ ਇੰਗਲਿਸ਼ ਜ਼ੋਨ ਇੰਸਟੀਚਿਊਟ ਆਫ਼ ਆਈਲਟਸ ਵੀਜ਼ਾ ਸਲਾਹਕਾਰ ਨਿਹਾਲ ਸਿੰਘ ਵਾਲਾ ਦੇ ਡਾਇਰੈਕਟਰ ਜਗਦੀਪ ਸਿੰਘ ਨੇ ਦੱਸਿਆ ਕਿ ਜਸਵਿੰਦਰ ਸਿੰਘ ਬਰਾੜ ਅਤੇ ਉਸ ਦੀ ਪਤਨੀ ਬਲਵਿੰਦਰ ਕੌਰ ਬਰਾੜ ਵਾਸੀ ...

ਪੂਰੀ ਖ਼ਬਰ »

ਨਿਊਰੋਥਰੈਪੀ ਵੈਲਨੈੱਸ ਸੈਂਟਰ ਵਲੋਂ ਚਾਰ ਰੋਜ਼ਾ ਮੁਫ਼ਤ ਡਾਕਟਰੀ ਜਾਂਚ ਕੈਂਪ ਸ਼ੁਰੂ

ਮੋਗਾ, 14 ਅਕਤੂਬਰ (ਗੁਰਤੇਜ ਸਿੰਘ)-ਅੱਜ ਨਿਊਰੋਥਰੈਪੀ ਵੈਲਨੈਸ ਸੈਂਟਰ ਮੋਗਾ ਵਲੋਂ ਸਥਾਨਕ ਸ਼ਹਿਰ ਦੀ ਗਰੀਨ ਫ਼ੀਲਡ ਕਾਲੋਨੀ ਗਲੀ ਨੰਬਰ 10 ਏ ਵਿਚ 4 ਰੋਜ਼ਾ ਮੁਫ਼ਤ ਮੈਡੀਕਲ ਅਤੇ ਜਾਂਚ ਕੈਂਪ ਦੀ ਸ਼ੁਰੂਆਤ ਕੀਤੀ | ਕੈਂਪ ਦਾ ਉਦਘਾਟਨ ਹਲਕਾ ਵਿਧਾਇਕ ਮੋਗਾ ਡਾ. ਹਰਜੋਤ ...

ਪੂਰੀ ਖ਼ਬਰ »

ਬੀਬੀ ਅਮਰਜੀਤ ਕੌਰ ਬਰਾੜ ਨੇ ਗਰੀਬ ਪਰਿਵਾਰਾਂ ਨੂੰ ਮੁਫ਼ਤ ਗੈਸ ਕੁਨੈਕਸ਼ਨ ਦਿੱਤੇ

ਸਮਾਧ ਭਾਈ, 14 ਅਕਤੂਬਰ (ਗੁਰਮੀਤ ਸਿੰਘ ਮਾਣੂੰਕੇ)-ਗਰੀਬ ਅਤੇ ਲੋੜਵੰਦ ਪਰਿਵਾਰਾਂ ਨੂੰ ਪਿੰਡ ਖੋਟੇ ਵਿਖੇ ਗੈਸ ਕੁਨੈਕਸ਼ਨ ਅਤੇ ਹੋਰ ਸਬੰਧਿਤ ਸਮਾਨ ਮੁਫ਼ਤ ਵੰਡਿਆ ਗਿਆ | ਵਿਧਾਇਕ ਦਰਸ਼ਨ ਸਿੰਘ ਬਰਾੜ ਦੀ ਧਰਮ-ਪਤਨੀ ਬੀਬੀ ਅਮਰਜੀਤ ਕੌਰ ਬਰਾੜ ਨੇ ਪਿੰਡ ਖੋਟੇ ਵਿਖੇ ...

ਪੂਰੀ ਖ਼ਬਰ »

ਪਿੰਡ ਖਾਈ 'ਚ ਸ਼ੁਕਰਾਨੇ ਵਜੋਂ ਧਾਰਮਿਕ ਸਮਾਗਮ

ਸਮਾਧ ਭਾਈ, 14 ਅਕਤੂਬਰ (ਗੁਰਮੀਤ ਸਿੰਘ ਮਾਣੂੰਕੇ)-ਪਿੰਡ ਖਾਈ ਵਿਖੇ ਕਾਂਗਰਸੀ ਜ਼ਿਲ੍ਹਾ ਪ੍ਰੀਸ਼ਦ ਜੇਤੂ ਮੈਂਬਰ ਨੇ ਸੁਕਰਾਨੇ ਵਜੋਂ ਕਰਵਾਏ ਧਾਰਮਿਕ ਸਮਾਗਮ 'ਚ ਜ਼ਿਲ੍ਹੇ ਦੀਆਂ ਅਹਿਮ ਸ਼ਖਸੀਅਤਾਂ ਹਾਜ਼ਰ ਹੋਈਆਂ | ਇਸ ਸਮੇਂ ਕਾਂਗਰਸੀ ਹਲਕਾ ਇੰਚਾਰਜ ਅਤੇ ਸਾਬਕਾ ...

ਪੂਰੀ ਖ਼ਬਰ »

ਗੁਰੂ ਨਾਨਕ ਕਾਲਜ 'ਚ ਐਨ.ਐਸ.ਐਸ. ਕੈਂਪ ਲਗਾਇਆ

ਮੋਗਾ, 14 ਅਕਤੂਬਰ (ਜਸਪਾਲ ਸਿੰਘ ਬੱਬੀ)-ਗੁਰੂ ਨਾਨਕ ਕਾਲਜ ਮੋਗਾ ਵਿਖੇ ਕਾਰਜਕਾਰੀ ਪਿ੍ੰਸੀਪਲ ਸਵਰਨਜੀਤ ਸਿੰਘ, ਐਨ.ਐਸ.ਐਸ. ਇੰਚਾਰਜ ਡਾ. ਗੁਰਮੀਤ ਕੌਰ ਅਤੇ ਸਹਾਇਕ ਇੰਚਾਰਜ ਦਿਲਰਾਜ ਕੌਰ ਦੀ ਅਗਵਾਈ ਹੇਠ ਇਕ ਰੋਜ਼ਾ ਐਨ.ਐਸ.ਐਸ. ਕੈਂਪ ਲਗਾਇਆ ਗਿਆ | ਇਸ ਮੌਕੇ ਐਨ.ਐਸ.ਐਸ. ...

ਪੂਰੀ ਖ਼ਬਰ »

ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਵਿਖੇ ਗੁਰਮਤਿ ਸਮਾਗਮ ਕਰਵਾਇਆ

ਮੋਗਾ, 14 ਅਕਤੂਬਰ (ਗੁਰਤੇਜ ਸਿੰਘ)-ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਜੀਂਦੜਾ ਵਿਖੇ ਇਕ ਦਿਨ ਦਾ ਗੁਰਮਤਿ ਸਮਾਗਮ ਕਰਵਾਇਆ ਗਿਆ | ਜਿਸ 'ਚ ਭਾਈ ਰਾਜਪਾਲ ਅਤੇ ਭਾਈ ਗੁਰਦਿਆਲ ਸਿੰਘ ਨੇ ਬੱਚਿਆਂ ਨੂੰ ਗਿਆਨ ਭਰਪੂਰ ਵਿਚਾਰ ਦੱਸ ਕੇ ਨਿਹਾਲ ਕੀਤਾ | ਸਮਾਗਮ ਵਿਚ ਵੱਖ-ਵੱਖ ...

ਪੂਰੀ ਖ਼ਬਰ »

ਕੈਂਬਰਿਜ ਇੰਟਰਨੈਸ਼ਨਲ ਸਕੂਲ 'ਚ ਬੀਬੀ ਸੁਖਜੀਤ ਕੌਰ ਦਾ ਕੀਤਾ ਸਵਾਗਤ

ਮੋਗਾ, 14 ਅਕਤੂਬਰ (ਗੁਰਤੇਜ ਸਿੰਘ)-ਕੈਂਬਰਿਜ ਇੰਟਰਨੈਸ਼ਨਲ ਸਕੂਲ 'ਚ ਗੁਰਦੁਆਰਾ ਅਮਰ ਸਾਗਰ ਦੇ ਮੁੱਖ ਸੇਵਾਦਾਰ ਬੀਬੀ ਸੁਖਜੀਤ ਕੌਰ ਦਾ ਸਕੂਲ ਵਿਖੇ ਪਹੁੰਚਣ 'ਤੇ ਨਿੱਘਾ ਸਵਾਗਤ ਕੀਤਾ ਗਿਆ | ਇਸ ਮੌਕੇ ਸਕੂਲ ਦੇ ਚੇਅਰਮੈਨ ਦਵਿੰਦਰਪਾਲ ਸਿੰਘ, ਪ੍ਰਧਾਨ ਕੁਲਦੀਪ ਸਿੰਘ ...

ਪੂਰੀ ਖ਼ਬਰ »

ਸਰਕਾਰ ਪਰਾਲੀ ਦੇ ਖ਼ਾਤਮੇ ਲਈ ਯੋਗ ਹੱਲ ਲੱਭੇ-ਆਗੂ

ਬਾਘਾ ਪੁਰਾਣਾ, 14 ਅਕਤੂਬਰ (ਬਲਰਾਜ ਸਿੰਗਲਾ)-ਅੱਜ ਇੱਥੇ ਵੱਖ-ਵੱਖ ਪ੍ਰਤੀਨਿਧੀਆਂ ਨੇ ਪਰਾਲੀ ਦੇ ਖ਼ਾਤਮੇ ਸਬੰਧੀ ਕਿਹਾ ਕਿ ਸਰਕਾਰ ਪਰਾਲੀ ਸਾੜਨ ਦੇ ਮੁੱਦੇ 'ਤੇ ਕਿਸਾਨਾਂ ਨਾਲ ਟਕਰਾਅ ਪੈਦਾ ਕਰਨ ਦੀ ਬਜਾਏ ਪਰਾਲੀ ਦੇ ਖ਼ਾਤਮੇ ਲਈ ਯੋਗ ਹੱਲ ਕੱਢੇ ਤਾਂ ਜੋ ਕਿਸਾਨ ਆਪਣੇ ...

ਪੂਰੀ ਖ਼ਬਰ »

ਗਾਇਕ ਕੁਲਦੀਪ ਮਾਨ ਅੱਜ ਜਲੰਧਰ ਦੂਰਦਰਸ਼ਨ 'ਤੇ

ਕਿਸ਼ਨਪੁਰਾ ਕਲਾਂ, 14 ਅਕਤੂਬਰ (ਪਰਮਿੰਦਰ ਸਿੰਘ ਗਿੱਲ)-ਜਲੰਧਰ ਦੂਰਦਰਸ਼ਨ ਵਲੋਂ ਵਿਸ਼ੇਸ਼ ਤੌਰ 'ਤੇ ਤਿਆਰ ਕੀਤੇ ਪ੍ਰੋਗਰਾਮ 'ਗੀਤ ਧਮਾਲ' (ਲਿਸ਼ਕਾਰਾ) ਜਿਸ ਦਾ ਪ੍ਰਸਾਰਣ 15 ਅਕਤੂਬਰ ਨੂੰ ਸ਼ਾਮ 7:00 ਵਜੇ ਕੀਤਾ ਜਾਵੇਗਾ, ਵਿਚ ਗਾਇਕ ਕੁਲਦੀਪ ਮਾਨ ਨਵੇਂ ਗੀਤ 'ਲੌਕਟ' ...

ਪੂਰੀ ਖ਼ਬਰ »

ਤਿ੍ਵੇਣੀ ਕਲੱਬ ਵਲੋਂ ਧਾਰਮਿਕ ਸਮਾਗਮ ਸਮਾਪਤ

ਬਾਘਾ ਪੁਰਾਣਾ, 14 ਅਕਤੂਬਰ (ਬਲਰਾਜ ਸਿੰਗਲਾ)-ਸਥਾਨਕ ਸ਼ਹਿਰ ਦੀ ਸਮਾਜ ਸੇਵੀ ਤਿ੍ਵੇਣੀ ਕਲੱਬ ਵਲੋਂ ਨਵਰਾਤਰਿਆਂ ਮੌਕੇ ਤਿੰਨ ਦਿਨਾਂ ਧਾਰਮਿਕ ਸਮਾਗਮ ਬਾਬਾ ਰੋਡੂ ਸ਼ਾਹ ਮੰਦਰ ਦੇ ਸਤਿਸੰਗ ਹਾਲ ਵਿਚ ਸੰਗਤਾਂ ਦੇ ਸਹਿਯੋਗ ਨਾਲ ਕਲੱਬ ਪ੍ਰਧਾਨ ਗੁਰਜੰਟ ਸਿੰਘ ਧਾਲੀਵਾਲ ...

ਪੂਰੀ ਖ਼ਬਰ »

ਮਾਤਾ ਗਿਆਨ ਦੇਵੀ ਨੂੰ ਅੰਤਿਮ ਵਿਦਾਇਗੀ

ਕੋਟ ਈਸੇ ਖਾਂ, 14 ਅਕਤੂਬਰ (ਗੁਰਮੀਤ ਸਿੰਘ ਖ਼ਾਲਸਾ)-ਮੈਂਬਰ ਪੰਚਾਇਤ ਰਹੇ ਸਵ. ਕਸਤੂਰੀ ਲਾਲ ਦੀ ਪਤਨੀ ਗਿਆਨ ਦੇਵੀ ਜੋ ਬੀਤੇ ਲੰਮੇ ਸਮੇਂ ਤੋਂ ਬਿਮਾਰ ਚੱਲ ਰਹੇ ਸਨ, ਦੇ ਅਕਾਲ ਚਲਾਣਾ ਕਰ ਜਾਣ 'ਤੇ ਸਥਾਨਕ ਸ਼ਮਸ਼ਾਨਘਾਟ ਵਿਖੇ ਇਲਾਕੇ ਦੀਆਂ ਰਾਜਨੀਤਕ, ਧਾਰਮਿਕ, ਸਮਾਜਿਕ ...

ਪੂਰੀ ਖ਼ਬਰ »

ਛੱਪੜ ਦੀ ਸਫ਼ਾਈ ਕਰਵਾਉਣ ਲਈ ਮੁਹਿੰਮ ਸ਼ੁਰੂ

ਕਿਸ਼ਨਪੁਰਾ ਕਲਾਂ 14 ਅਕਤੂਬਰ (ਪਰਮਿੰਦਰ ਸਿੰਘ ਗਿੱਲ)-ਮਾਲਵੇ ਦੇ ਪ੍ਰਸਿੱਧ ਪਿੰਡ ਭਿੰਡਰ ਕਲਾਂ ਵਿਖੇ ਪਿਛਲੇ ਕਾਫੀ ਲੰਮੇ ਸਮੇਂ ਤੋਂ ਗੰਦੇ ਪਾਣੀ ਨਾਲ ਭਰਿਆ ਹੋਇਆ ਛੱਪੜ ਜੋ ਕਿ ਪਿੰਡ ਵਾਸੀਆਂ ਲਈ ਵੱਡੀ ਸਮੱਸਿਆ ਖੜੀ ਕਰ ਰਿਹਾ ਸੀ ਦੀ ਸਾਫ਼ ਸਫ਼ਾਈ ਦੇ ਪ੍ਰਬੰਧਾਂ ...

ਪੂਰੀ ਖ਼ਬਰ »

ਸ਼ੁਕਦੇਵਾ ਕ੍ਰਿਸ਼ਨਾ ਕਾਲਜ 'ਚ ਯੁਵਕ ਤੇ ਵਿਰਾਸਤੀ ਮੇਲਾ ਦੂਜੇ ਦਿਨ 'ਚ ਦੂਜਾ ਦਿਨ ਰਿਹਾ ਗਿੱਧੇ ਤੇ ਭੰਗੜੇ ਦੇ ਨਾਂਅ

ਮੋਗਾ, 14 ਅਕਤੂਬਰ (ਗੁਰਤੇਜ ਸਿੰਘ)-ਪੰਜਾਬ ਯੂਨੀਵਰਸਿਟੀ ਦਾ ਸ਼ੁਕਦੇਵਾ ਕਿ੍ਸ਼ਨਾ ਕਾਲਜ ਆਫ਼ ਐਜੂਕੇਸ਼ਨ ਵਿਚ ਚੱਲ ਰਹੇ 60ਵੇਂ ਯੁਵਕ ਅਤੇ ਵਿਰਾਸਤੀ ਮੇਲੇ ਦੇ ਦੂਸਰੇ ਦਿਨ ਵੱਖ-ਵੱਖ ਕਾਲਜਾਂ ਦੇ ਗੱਭਰੂਆਂ ਅਤੇ ਮੁਟਿਆਰਾਂ ਨੇ ਭੰਗੜੇ ਅਤੇ ਗਿੱਧੇ ਦੀਆਂ ਧਮਾਲਾਂ ਨਾਲ ...

ਪੂਰੀ ਖ਼ਬਰ »

ਸਾਬਕਾ ਸੈਨਿਕਾਂ ਦੀ ਮਹੀਨਾਵਾਰ ਇਕੱਤਰਤਾ

ਬਾਘਾ ਪੁਰਾਣਾ, 14 ਅਕਤੂਬਰ (ਬਲਰਾਜ ਸਿੰਗਲਾ)-ਸਾਬਕਾ ਸੈਨਿਕ ਵੈੱਲਫੇਅਰ ਯੂਨੀਅਨ ਰਜਿ. ਬਾਘਾ ਪੁਰਾਣਾ ਦੀ ਮਹੀਨਾਵਾਰ ਇਕੱਤਰਤਾ ਸਥਾਨਕ ਨਗਰ-ਕੌਾਸਲ ਹਾਲ ਵਿਚ ਸੂਬੇਦਾਰ ਹਰਦੀਪ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਸਭ ਤੋਂ ਪਹਿਲਾਂ ਪੈਨਸ਼ਨਰਾਂ ਦੀਆਂ ...

ਪੂਰੀ ਖ਼ਬਰ »

ਮਾਰਕਫੈੱਡ ਦੇ ਅਧਿਕਾਰੀਆਂ ਵਲੋਂ ਸਰਕਾਰੀ ਝੋਨੇ ਦੀ ਖ਼ਰੀਦ

ਮੋਗਾ, 14 ਅਕਤੂਬਰ (ਗੁਰਤੇਜ ਸਿੰਘ)-ਅੱਜ ਮੋਗਾ ਦੀ ਨਵੀਂ ਦਾਣਾ ਮੰਡੀ ਵਿਖੇ ਮਾਰਕਫੈੱਡ ਦੇ ਅਧਿਕਾਰੀ ਅਨਿਲ ਟੋਨੀ ਵਲੋਂ ਝੋਨੇ ਦੀ ਸਰਕਾਰੀ ਖ਼ਰੀਦ ਕੀਤੀ ਗਈ ਅਤੇ ਝੋਨਾ ਪ੍ਰਤੀ ਕੁਵਿੰਟਲ 1770 ਰੁਪਏ ਦੇ ਹਿਸਾਬ ਨਾਲ ਕਿਸਾਨਾਂ ਤੋਂ ਖ਼ਰੀਦਿਆਂ ਗਿਆ | ਇਸ ਮੌਕੇ ਮਾਰਕਫੈੱਡ ...

ਪੂਰੀ ਖ਼ਬਰ »

ਮਿਡ-ਡੇ ਮੀਲ ਕੁਕਜ਼ ਦੀਆਂ ਮੰਗਾਂ ਸਰਕਾਰਾਂ ਜਲਦ ਲਾਗੂ ਕਰਨ-ਚਿੰਡਾਲੀਆ

ਨਿਹਾਲ ਸਿੰਘ ਵਾਲਾ, 14 ਅਕਤੂਬਰ (ਪਲਵਿੰਦਰ ਸਿੰਘ ਟਿਵਾਣਾ)-ਮਿਡ-ਡੇ ਮੀਲ ਕੁਕਜ਼ ਯੂਨੀਅਨ ਨਾਲ ਸਬੰਧਿਤ ਇੰਟਕ ਦੀ ਅਹਿਮ ਮੀਟਿੰਗ ਸਰਕਾਰੀ ਪ੍ਰਾਇਮਰੀ ਸਕੂਲ ਨਿਹਾਲ ਵਾਲਾ ਵਿਖੇ ਯੂਨੀਅਨ ਦੇ ਸੂਬਾ ਪ੍ਰਧਾਨ ਕਰਮਚੰਦ ਚਿੰਡਾਲੀਆ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ...

ਪੂਰੀ ਖ਼ਬਰ »

ਰਾਮਲੀਲ੍ਹਾ ਕਮੇਟੀ ਨੂੰ ਕਾਂਗਰਸੀ ਆਗੂਆਂ ਵਲੋਂ 21 ਹਜ਼ਾਰ ਦੀ ਰਾਸ਼ੀ ਭੇਟ

ਗੁਰੂਹਰਸਹਾਏ, 14 ਅਕਤੂਬਰ (ਹਰਚਰਨ ਸਿੰਘ ਸੰਧੂ)- ਸਥਾਨਕ ਸ਼ਹਿਰ ਵਿਖੇ ਕਰਵਾਈ ਜਾ ਰਹੀ ਰਾਮਲੀਲ੍ਹਾ ਦੀ ਚੌਥੀ ਰਾਤ ਦਾ ਉਦਘਾਟਨ ਟਰੱਕ ਯੂਨੀਅਨ ਦੇ ਪ੍ਰਧਾਨ ਸੋਨੂੰ ਮੋਂਗਾ, ਸੀਮੂ ਪਾਸੀ, ਸੀਨੀਅਰ ਕਾਂਗਰਸ ਆਗੂ ਆਤਮਜੀਤ ਸਿੰਘ ਡੇਵਿਡ ਤੇ ਅਮਨ ਦੁੱਗਲ ਨੇ ਕੀਤਾ | ਸ੍ਰੀ ...

ਪੂਰੀ ਖ਼ਬਰ »

64ਵੀਆਂ ਪੰਜਾਬ ਰਾਜ ਸਕੂਲ ਖੇਡਾਂ ਬੈਡਮਿੰਟਨ ਅੰਡਰ-17 ਮੁਕਾਬਲਿਆਂ 'ਚ ਫ਼ਿਰੋਜ਼ਪੁਰ ਦੇ ਲੜਕਿਆਂ ਕੀਤਾ ਦੂਸਰਾ ਸਥਾਨ ਪ੍ਰਾਪਤ

ਫ਼ਿਰੋਜ਼ਪੁਰ, 14 ਅਕਤੂਬਰ (ਜਸਵਿੰਦਰ ਸਿੰਘ ਸੰਧੂ)- ਪੰਜਾਬ ਰਾਜ ਸਕੂਲ ਬੋਰਡ ਵਲੋਂ ਫ਼ਾਜ਼ਿਲਕਾ ਅੰਦਰ ਕਰਵਾਈਆਂ ਗਈਆਂ ਖੇਡਾਂ ਸਮੇਂ ਬੈਡਮਿੰਟਨ ਅੰਡਰ-17 ਸਾਲ ਖੇਡ ਮੁਕਾਬਲਿਆਂ 'ਚ ਫ਼ਿਰੋਜ਼ਪੁਰ ਦੇ ਹੋਣਹਾਰ 5 ਮੈਂਬਰੀ ਖਿਡਾਰੀਆਂ ਦੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ...

ਪੂਰੀ ਖ਼ਬਰ »

ਸਰਕਾਰਾਂ ਬਦਲਣ ਨਾਲ ਊਠ ਦੇ ਬੁੱਲ੍ਹ ਵਾਂਗ ਅੱਧ ਵਿਚਕਾਰੇ ਲਟ ਕੇ ਰਹਿ ਗਿਆ ਐਸਟੋਟਰਫ਼ ਹਾਕੀ ਸਟੇਡੀਅਮ

ਫ਼ਿਰੋਜ਼ਪੁਰ, 14 ਅਕਤੂਬਰ (ਜਸਵਿੰਦਰ ਸਿੰਘ ਸੰਧੂ)- ਪੰਜਾਬ ਸਰਕਾਰ ਦਾ ਮਿਸ਼ਨ ਤੰਦਰੁਸਤ ਪੰਜਾਬ ਪ੍ਰੋਜੈਕਟ ਫ਼ਿਰੋਜ਼ਪੁਰ ਦੇ ਹਾਕੀ ਖਿਡਾਰੀਆਂ ਅਤੇ ਖੇਡ ਸ਼ੌਕੀਨਾਂ ਲਈ ਮਹਿਜ਼ ਇਕ ਡਰਾਮਾ ਸਾਬਤ ਹੋ ਰਿਹਾ ਹੈ, ਕਿਉਂਕਿ ਸਾਲਾਂ-ਬੱਧੀ ਸਮੇਂ ਤੋਂ ਕਰੋੜਾਂ ਰੁਪਏ ਦੀ ...

ਪੂਰੀ ਖ਼ਬਰ »

ਗ਼ਲਤ ਢੰਗ ਨਾਲ ਦੁਬਾਰਾ ਆਧਾਰ ਕਾਰਡ ਬਣਾਉਣ ਵਾਲੀ ਪਤਨੀ ਿਖ਼ਲਾਫ਼ ਪਤੀ ਨੇ ਕਰਵਾਇਆ ਮੁਕੱਦਮਾ ਦਰਜ

ਫ਼ਿਰੋਜ਼ਪੁਰ, 14 ਅਕਤੂਬਰ (ਜਸਵਿੰਦਰ ਸਿੰਘ ਸੰਧੂ)- ਪੁਲਿਸ ਥਾਣਾ ਫ਼ਿਰੋਜ਼ਪੁਰ ਸ਼ਹਿਰ ਅੰਦਰ ਇਕ ਪਤੀ ਵਲੋਂ ਆਪਣੀ ਹੀ ਪਤਨੀ ਿਖ਼ਲਾਫ਼ ਕਾਨੂੰਨ ਨੂੰ ਛੱਕੇ ਟੰਗ ਕੇ ਬੇਟੀ ਦਾ ਦੁਬਾਰਾ ਆਧਾਰ ਕਾਰਡ ਬਣਾ ਕੇ ਕਾਨੂੰਨ ਨਾਲ ਧੋਖਾਧੜੀ ਕਰਨ ਦਾ ਮੁਕੱਦਮਾ ਦਰਜ ਕਰਵਾਇਆ ਹੈ | ...

ਪੂਰੀ ਖ਼ਬਰ »

ਪੁਲਿਸ 'ਚ ਸਬ-ਇੰਸਪੈਕਟਰ ਭਰਤੀ ਕਰਵਾਉਣ ਦੇ ਨਾਂਅ ਹੇਠ ਠੱਗੇ ਲੱਖਾਂ ਰੁਪਏ

ਫ਼ਿਰੋਜ਼ਪੁਰ, 14 ਅਕਤੂਬਰ (ਜਸਵਿੰਦਰ ਸਿੰਘ ਸੰਧੂ)- ਪੁਲਿਸ ਥਾਣਾ ਗੁਰੂਹਰਸਹਾਏ ਅੰਦਰ ਠੱਗੀ ਦਾ ਸ਼ਿਕਾਰ ਹੋਏ ਸੁਰਜੀਤ ਸਿੰਘ ਪੁੱਤਰ ਇੰਦਰ ਸਿੰਘ ਵਾਸੀ ਪਿੰਡ ਮਾਨ ਸਿੰਘ ਵਾਲਾ ਥਾਣਾ ਬਰੀ ਵਾਲਾ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਸ ਦੇ ...

ਪੂਰੀ ਖ਼ਬਰ »

ਪੈਟਰੋਲ ਪੰਪ ਤੋਂ ਚੁਰਾਇਆ ਛੋਟਾ ਹਾਥੀ

ਫ਼ਿਰੋਜ਼ਪੁਰ, 14 ਅਕਤੂਬਰ (ਜਸਵਿੰਦਰ ਸਿੰਘ ਸੰਧੂ)- ਬਠਿੰਡਾ-ਅੰਮਿ੍ਤਸਰ ਰੋਡ 'ਤੇ ਮਖੂ ਕਸਬੇ ਅੰਦਰ ਸਥਿਤ ਪੈਟਰੋਲ ਪੰਪ 'ਤੇ ਖੜਾ ਛੋਟਾ ਹਾਥੀ (ਟਾਟਾ ਏਸ) ਨੰਬਰ: ਪੀ.ਬੀ. 05 ਵੀ. 9876 ਨੂੰ ਅਗਿਆਤ ਵਿਅਕਤੀਆਂ ਵਲੋਂ ਚੋਰੀ ਕਰ ਲਿਆ ਗਿਆ ਹੈ | ਪੁਲਿਸ ਥਾਣਾ ਮਖੂ ਅੰਦਰ ਛੋਟੇ ਹਾਥੀ ...

ਪੂਰੀ ਖ਼ਬਰ »

ਚੈੱਕ ਬਾਊਾਸ ਹੋਣ 'ਤੇ ਵਿਅਕਤੀ ਨੂੰ 6 ਮਹੀਨੇ ਕੈਦ

ਫ਼ਿਰੋਜ਼ਪੁਰ, 14 ਅਕਤੂਬਰ (ਰਾਕੇਸ਼ ਚਾਵਲਾ)- ਕਰਜ਼ੇ ਦੇ ਏਵਜ 'ਚ ਬੈਂਕ ਨੂੰ ਦਿੱਤਾ ਚੈੱਕ ਬਾਉਂਸ ਹੋਣ ਦੇ ਚਲਦੇ ਫ਼ਿਰੋਜ਼ਪੁਰ ਦੀ ਅਦਾਲਤ ਨੇ ਇਕ ਵਿਅਕਤੀ ਨੂੰ ਭੁਗਤੀਆਂ ਗਵਾਹੀਆਂ ਦੇ ਆਧਾਰ 'ਤੇ ਦੋਸ਼ੀ ਕਰਾਰ ਦਿੱਤਾ ਹੈ | ਦਾਇਰ ਮਾਮਲੇ 'ਚ ਮੁੱਦਈ ਸਟੇਟ ਬੈਂਕ ਆਫ਼ ...

ਪੂਰੀ ਖ਼ਬਰ »

ਜਾਅਲੀ ਆਧਾਰ ਕਾਰਡ ਬਣਾ ਜ਼ਮੀਨ ਦਾ ਇਕਰਾਰਨਾਮਾ ਕਰ ਮਾਰੀ 30 ਲੱਖ ਦੀ ਠੱਗੀ

ਫ਼ਿਰੋਜ਼ਪੁਰ, 14 ਅਕਤੂਬਰ (ਜਸਵਿੰਦਰ ਸਿੰਘ ਸੰਧੂ)- ਮਿ੍ਤਕ ਵਿਅਕਤੀ ਦਾ ਜਾਅਲੀ ਆਧਾਰ ਕਾਰਡ ਬਣਾ ਕੇ ਉਸ ਦੀ ਜ਼ਮੀਨ ਦਾ ਕਿਸੇ ਹੋਰ ਨੂੰ ਵੇਚਣ ਦੇ ਨਾਂ ਹੇਠ ਕੁਝ ਵਿਅਕਤੀਆਂ ਵਲੋਂ ਗਲਤ ਇਕਰਾਰਨਾਮਾ ਬਣਾ 30 ਲੱਖ ਰੁਪਏ ਦੀ ਠੱਗੀ ਮਾਰ ਜਾਣ ਦਾ ਮਾਮਲਾ ਪੁਲਿਸ ਥਾਣਾ ਮਮਦੋਟ ...

ਪੂਰੀ ਖ਼ਬਰ »

ਪੁਲਿਸ ਵਲੋਂ ਸ਼ਹੀਦ ਸਿਪਾਹੀ ਜਗਰਾਜ ਸਿੰਘ ਦੀ ਯਾਦ 'ਚ ਸਮਾਗਮ

ਤਲਵੰਡੀ ਭਾਈ, 14 ਅਕਤੂਬਰ (ਕੁਲਜਿੰਦਰ ਸਿੰਘ ਗਿੱਲ, ਰਵਿੰਦਰ ਸਿੰਘ ਬਜਾਜ)-ਅੱਤਵਾਦ ਦੇ ਸਮੇਂ ਦੌਰਾਨ ਪੁਲਿਸ ਦੀ ਡਿਊਟੀ ਨਿਭਾਉਂਦੇ ਸ਼ਹੀਦ ਹੋਏ ਪਿੰਡ ਵਾੜਾ ਜਵਾਹਰ ਸਿੰਘ ਵਾਲਾ ਦੇ ਜੰਮਪਲ ਨੌਜਵਾਨ ਅਤੇ ਪੰਜਾਬ ਪੁਲਿਸ ਦੇ ਸਿਪਾਹੀ ਜਗਰਾਜ ਸਿੰਘ ਦੀ ਯਾਦ ਵਿਚ ...

ਪੂਰੀ ਖ਼ਬਰ »

ਘਰ 'ਚੋਂ ਚੁਰਾਏ ਸੋਨੇ ਦੀ ਮੁੰਦਰੀ ਅਤੇ 2 ਲੱਖ 80 ਹਜਾਰ

ਫ਼ਿਰੋਜ਼ਪੁਰ, 14 ਅਕਤੂਬਰ (ਜਸਵਿੰਦਰ ਸਿੰਘ ਸੰਧੂ)- ਪੁਲਿਸ ਥਾਣਾ ਮਖੂ ਅਧੀਨ ਪੈਂਦੀ ਬਸਤੀ ਮਿਸ਼ਨ ਅੰਦਰ ਰਾਜ ਕੁਮਾਰ ਪੁੱਤਰ ਫ਼ਰੀਕ ਚੰਦ ਦੇ ਘਰ ਅੰਦਰ ਨਾ ਹੋਣ ਦੀ ਸੂਰਤ 'ਚ ਅਗਿਆਤ ਚੋਰਾਂ ਵਲੋਂ ਘਰ ਅੰਦਰ ਦਾਖਲ ਹੋ ਲੱਗੇ ਤਾਲਿਆਂ ਨੂੰ ਖੋਲ੍ਹ ਕੇ ਚੋਰੀ ਦੀ ਘਟਨਾ ਨੂੰ ...

ਪੂਰੀ ਖ਼ਬਰ »

ਪਰਾਲੀ ਸਾੜਨ ਵਾਲਿਆਂ ਵਿਰੁੱਧ ਹੋਵੇਗੀ ਕਾਰਵਾਈ-ਥਾਣਾ ਮੁਖੀ

ਕੁੱਲਗੜ੍ਹੀ, 14 ਅਕਤੂਬਰ (ਸੁਖਜਿੰਦਰ ਸਿੰਘ ਸੰਧੂ)- ਸਰਕਾਰ ਵਲੋਂ ਵਾਤਾਵਰਨ ਤੋਂ ਗੰਦਲਾ ਹੋਣ ਤੋਂ ਬਚਾਉਣ ਲਈ ਪਰਾਲੀ ਨੂੰ ਨਾ ਸਾੜਨ ਦੇ ਹੁਕਮ ਜਾਰੀ ਕੀਤੇ ਗਏ | ਸਮੁੱਚੇ ਕਿਸਾਨ ਭਰਾਵਾਂ ਨੂੰ ਸਰਕਾਰੀ ਹੁਕਮਾਂ ਦੀ ਪਾਲਣਾ ਕਰਕੇ ਝੋਨੇ ਦੀ ਪਰਾਲੀ ਨੂੰ ਅੱਗ ਨਹੀਂ ...

ਪੂਰੀ ਖ਼ਬਰ »

ਰਾਮਲੀਲ੍ਹਾ ਕਮੇਟੀ ਨੂੰ ਕਾਂਗਰਸੀ ਆਗੂਆਂ ਵਲੋਂ 21 ਹਜ਼ਾਰ ਦੀ ਰਾਸ਼ੀ ਭੇਟ

ਗੁਰੂਹਰਸਹਾਏ, 14 ਅਕਤੂਬਰ (ਹਰਚਰਨ ਸਿੰਘ ਸੰਧੂ)- ਸਥਾਨਕ ਸ਼ਹਿਰ ਵਿਖੇ ਕਰਵਾਈ ਜਾ ਰਹੀ ਰਾਮਲੀਲ੍ਹਾ ਦੀ ਚੌਥੀ ਰਾਤ ਦਾ ਉਦਘਾਟਨ ਟਰੱਕ ਯੂਨੀਅਨ ਦੇ ਪ੍ਰਧਾਨ ਸੋਨੂੰ ਮੋਂਗਾ, ਸੀਮੂ ਪਾਸੀ, ਸੀਨੀਅਰ ਕਾਂਗਰਸ ਆਗੂ ਆਤਮਜੀਤ ਸਿੰਘ ਡੇਵਿਡ ਤੇ ਅਮਨ ਦੁੱਗਲ ਨੇ ਕੀਤਾ | ਸ੍ਰੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX