ਤਾਜਾ ਖ਼ਬਰਾਂ


ਡੇਰਾ ਪ੍ਰੇਮੀਆਂ ਦੇ ਮੁਕੰਮਲ ਬਾਈਕਾਟ ਸਬੰਧੀ ਸਮਾਗਮ ਅੱਜ
. . .  13 minutes ago
ਟਰੰਪ ਦੀ ਚੇਤਾਵਨੀ - ਖਸ਼ੋਗੀ ਦੀ ਹੱਤਿਆ 'ਤੇ ਜਲਦ ਵੱਡਾ ਫੈਸਲਾ, ਮੁਸ਼ਕਿਲ 'ਚ ਸਾਊਦੀ ਅਰਬ
. . .  17 minutes ago
ਵਾਸ਼ਿੰਗਟਨ, 18 ਨਵੰਬਰ - ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਕਿ ਉਨ੍ਹਾਂ ਦਾ ਦੇਸ਼ ਪੱਤਰਕਾਰ ਜਮਾਲ ਖਸ਼ੋਗੀ ਦੀ ਹੱਤਿਆ ਨੂੰ ਲੈ ਕੇ ਅਗਲੇ ਹਫ਼ਤੇ ਦੀ ਸ਼ੁਰੂਆਤ ਤੱਕ ਕੋਈ ਵੱਡਾ ਫ਼ੈਸਲਾ ਲੈ ਸਕਦਾ ਹੈ। ਟਰੰਪ ਦਾ ਇਹ ਬਿਆਨ ਸੀ.ਆਈ.ਏ. ਦੀ ਉਸ ਰਿਪੋਰਟ...
ਦਿੱਲੀ 'ਚ ਬਜ਼ੁਰਗ ਮਹਿਲਾ ਦਾ ਗਲਾ ਵੱਢ ਕੇ ਹੱਤਿਆ
. . .  31 minutes ago
ਨਵੀਂ ਦਿੱਲੀ, 18 ਨਵੰਬਰ - ਦਿੱਲੀ 'ਚ ਸਰਿਤਾ ਵਿਹਾਰ ਇਲਾਕੇ 'ਚ ਇਕ 73 ਸਾਲ ਦੀ ਬਜ਼ੁਰਗ ਮਹਿਲਾ ਸਵਿੱਤਰੀ ਪਾਂਡੇ ਦਾ ਗਲਾ ਵੱਢ ਕੇ ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਬਜ਼ੁਰਗ ਮਹਿਲਾ ਦੀ ਉਸ ਦੇ ਘਰ 'ਚ ਦਾਖਲ ਹੋ ਕੇ ਹੱਤਿਆ ਕਰ ਦਿੱਤੀ ਗਈ। ਘਟਨਾ...
ਸ਼ੋਪੀਆਂ ਤੋਂ ਨੌਜਵਾਨਾਂ ਦਾ ਅਗਵਾ ਹੋਣਾ ਜਾਰੀ
. . .  about 1 hour ago
ਸ੍ਰੀਨਗਰ, 18 ਨਵੰਬਰ - ਅੱਤਵਾਦੀਆਂ ਵਲੋਂ ਦੱਖਣੀ ਕਸ਼ਮੀਰ ਦੇ ਸ਼ੋਪੀਆਂ ਜਿਲ੍ਹੇ ਤੋਂ ਇਕ ਵਾਰ ਫਿਰ ਇਕ ਹੋਰ ਨੌਜਵਾਨ ਨੂੰ ਅੱਜ ਅਗਵਾ ਕਰ ਲਿਆ ਗਿਆ ਹੈ। ਵੀਰਵਾਰ ਤੋਂ ਸ਼ੋਪੀਆਂ ਤੋਂ ਸੱਤ ਨੌਜਵਾਨ ਅਗਵਾ ਕਰ ਲਏ ਗਏ ਸਨ। ਇਨ੍ਹਾਂ ਸੱਤਾਂ ਵਿਚੋਂ ਦੋ ਨੌਜਵਾਨਾਂ ਦੀਆਂ ਗੋਲੀਆਂ...
ਇਟਲੀ 'ਚ ਵਿਆਹ ਕਰਵਾ ਕੇ ਮੁੰਬਈ ਪਰਤੇ ਦੀਪਵੀਰ
. . .  about 1 hour ago
ਮੁੰਬਈ, 18 ਨਵੰਬਰ - ਬਾਲੀਵੁੱਡ ਦੀ ਸੁਪਰ ਸਟਾਰ ਜੋੜੀ ਦੀਪਿਕਾ ਪਾਦੂਕੋਣ ਤੇ ਰਣਵੀਰ ਸਿੰਘ ਨੇ ਬੀਤੇ ਦਿਨੀਂ ਇਟਲੀ ਦੇ ਲਾਮਬਾਰਡੀ 'ਚ ਆਪਣੇ ਆਪਣੇ ਰੀਤੀ ਰਿਵਾਜ਼ਾਂ 'ਚ ਵਿਆਹ ਕਰਵਾਇਆ। ਵਿਆਹ ਕਰਵਾਉਣ ਮਗਰੋਂ ਅੱਜ ਦੋਵੇਂ ਮੁੰਬਈ ਪਰਤ ਆਏ ਹਨ ਤੇ ਮੁੰਬਈ...
ਪੈਟਰੋਲ 20 ਪੈਸੇ ਤੇ ਡੀਜ਼ਲ 18 ਪੈਸੇ ਹੋਇਆ ਸਸਤਾ
. . .  about 2 hours ago
ਨਵੀਂ ਦਿੱਲੀ, 18 ਨਵੰਬਰ - ਅੱਜ ਦੇਸ਼ ਭਰ 'ਚ ਪੈਟਰੋਲ ਦੀ ਕੀਮਤ 'ਚ 20 ਪੈਸੇ ਤੇ ਡੀਜ਼ਲ ਦੀ ਕੀਮਤ 'ਚ 18 ਪੈਸੇ ਦੀ ਕਟੌਤੀ ਹੋਈ ਹੈ। ਦਿੱਲੀ ਵਿਚ ਪੈਟਰੋਲ 76.71 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ ਤੇ ਡੀਜ਼ਲ 71.56 ਰੁਪਏ ਪ੍ਰਤੀ ਲੀਟਰ...
ਰਾਸ਼ਟਰਪਤੀ ਵੀਅਤਨਾਮ ਤੇ ਆਸਟ੍ਰੇਲੀਆ ਦੇ ਦੌਰੇ ਲਈ ਰਵਾਨਾ
. . .  about 3 hours ago
ਨਵੀਂ ਦਿੱਲੀ, 18 ਨਵੰਬਰ - ਭਾਰਤ ਦੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਆਪਣੀ ਪਤਨੀ ਤੇ ਭਾਰਤ ਦੀ ਪ੍ਰਥਮ ਮਹਿਲਾ ਸਵਿਤਾ ਕੋਵਿੰਦ ਸਮੇਤ ਅੱਜ ਵੀਅਤਨਾਮ ਤੇ ਆਸਟ੍ਰੇਲੀਆ ਦੇ ਦੌਰੇ 'ਤੇ ਰਵਾਨਾ ਹੋ ਗਏ। ਰਾਸ਼ਟਰਪਤੀ ਦਾ ਇਹ ਦੋ ਦੇਸ਼ਾਂ ਦਾ ਦੌਰਾ 6 ਦਿਨਾਂ ਦਾ...
ਸ਼ੋਪੀਆਂ 'ਚ ਮੁੱਠਭੇੜ 'ਚ ਮਾਰੇ ਗਏ ਦੋ ਅੱਤਵਾਦੀ
. . .  about 3 hours ago
ਨਵੀਂ ਦਿੱਲੀ, 18 ਨਵੰਬਰ - ਜੰਮੂ ਕਸ਼ਮੀਰ 'ਚ ਸੁਰੱਖਿਆ ਬਲਾਂ ਨੇ ਅੱਜ ਐਤਵਾਰ ਸਵੇਰੇ ਦੋ ਅੱਤਵਾਦੀਆਂ ਨੂੰ ਮੁੱਠਭੇੜ 'ਚ ਮਾਰ ਸੁੱਟਿਆ। ਇਸ ਦੇ ਨਾਲ ਹੀ ਵੱਡੀ ਪੱਧਰ 'ਤੇ ਹਥਿਆਰ ਤੇ ਗੋਲਾ ਬਰੂਦ ਬਰਾਮਦ ਹੋਇਆ। ਇਹ ਮੁੱਠਭੇੜ ਸ਼ੋਪੀਆਂ 'ਚ ਹੋਈ। ਅੱਜ ਸਵੇਰੇ ਸੁਰੱਖਿਆ...
ਅਮਰੀਕਾ 'ਚ 16 ਸਾਲਾ ਲੜਕੇ ਨੇ 61 ਸਾਲਾ ਭਾਰਤੀ ਦਾ ਕੀਤਾ ਕਤਲ
. . .  about 3 hours ago
ਨਿਊਯਾਰਕ, 18 ਨਵੰਬਰ - ਅਮਰੀਕਾ ਦੇ ਨਿਊ ਜਰਸੀ ਸੂਬੇ 'ਚ 16 ਸਾਲਾ ਲੜਕੇ ਨੇ 61 ਸਾਲਾਂ ਭਾਰਤੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਸੁਨੀਲ ਏਡਲਾ ਦੀ ਉਨ੍ਹਾਂ ਦੇ ਘਰ ਬਾਹਰ ਵੀਰਵਾਰ ਰਾਤ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਸੁਨੀਲ ਏਡਲਾ ਇਸ ਮਹੀਨੇ...
ਅੱਜ ਦਾ ਵਿਚਾਰ
. . .  about 4 hours ago
ਮਹਿਲਾ 20 ਵਿਸ਼ਵ ਕ੍ਰਿਕਟ 'ਚ ਭਾਰਤ 48 ਦੌੜਾਂ ਨਾਲ ਜੇਤੂ
. . .  1 day ago
ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਆਸਟ੍ਰੇਲੀਆ ਨੂੰ ਦਿੱਤਾ 168 ਦੌੜਾਂ ਦਾ ਟੀਚਾ
. . .  1 day ago
ਮਹਿਲਾ 20 ਸੈਮੀ ਫਾਈਨਲ 'ਚ ਭਾਰਤ ਦੀ ਵਧੀਆ ਸ਼ੁਰੂਆਤ , 118 'ਤੇ 3 ਆਊਟ
. . .  1 day ago
ਮਾਣਹਾਨੀ ਮਾਮਲੇ 'ਚ ਕੇਜਰੀਵਾਲ ਬਰੀ
. . .  1 day ago
ਨਵੀਂ ਦਿੱਲੀ, 17 ਨਵੰਬਰ - ਪਟਿਆਲਾ ਹਾਊਸ ਕੋਰਟ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਰਾਜ ਸਭਾ ਸੰਸਦ ਸੁਭਾਸ਼ ਚੰਦਰਾ ਵੱਲੋਂ 2016 'ਚ ਦਾਖਲ ਮਾਣਹਾਨੀ ਮਾਮਲੇ 'ਚ ਬਰੀ ਕਰ ਦਿੱਤਾ....
ਪ੍ਰਧਾਨ ਮੰਤਰੀ ਮੋਦੀ ਨੇ ਰਾਸ਼ਟਰਪਤੀ ਮੁਹੰਮਦ ਸੋਲਿਹ ਨਾਲ ਕੀਤੀ ਮੁਲਾਕਾਤ
. . .  1 day ago
ਨਵੀਂ ਦਿੱਲੀ, 17 ਨਵੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਾਲੇ 'ਚ ਮਾਲਦੀਵ ਦੇ ਰਾਸ਼ਟਰਪਤੀ ਇਬਰਾਹੀਮ ਮੁਹੰਮਦ ਸੋਲਿਹ ਨਾਲ ਮੁਲਾਕਾਤ ਕੀਤੀ....
ਇਬਰਾਹੀਮ ਮੁਹੰਮਦ ਸੋਲਿਹ ਨੇ ਮਾਲਦੀਵ ਦੇ ਰਾਸ਼ਟਰਪਤੀ ਵਜੋਂ ਚੁੱਕਿਆ ਹਲਫ਼
. . .  1 day ago
ਪਿੰਡ ਨੰਗਲਾ 'ਚ ਪਾਣੀ ਦੀਆਂ ਪਾਈਪਾਂ ਨੂੰ ਲੱਗੀ ਭਿਆਨਕ ਅੱਗ
. . .  1 day ago
ਟਾਂਡਾ 'ਚ ਟੁੱਟਿਆ ਰੇਲਵੇ ਟਰੈਕ, ਟਲਿਆ ਵੱਡਾ ਹਾਦਸਾ
. . .  1 day ago
ਚੰਡੀਗੜ੍ਹ 'ਚ ਪੁੱਛਗਿੱਛ ਕਰਨ ਸੰਬੰਧੀ ਸੁਖਬੀਰ ਬਾਦਲ ਵੱਲੋਂ 'ਸਿੱਟ' ਨੂੰ ਲਿਖਤੀ ਅਪੀਲ- ਆਈ.ਜੀ.
. . .  1 day ago
ਪੰਜਾਬ 'ਚ ਸੀ.ਬੀ.ਆਈ. ਨੂੰ ਜਾਂਚ ਤੋਂ ਰੋਕਣ ਦਾ ਕੋਈ ਵਿਚਾਰ ਨਹੀਂ - ਕੈਪਟਨ
. . .  1 day ago
ਕੈਲੀਫੋਰਨੀਆ ਦੇ ਜੰਗਲਾਂ 'ਚ ਲੱਗੀ ਅੱਗ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 71
. . .  1 day ago
ਵਸੁੰਦਰਾ ਰਾਜੇ ਦੇ ਖ਼ਿਲਾਫ਼ ਚੋਣ ਲੜਨਗੇ ਮਾਨਵੇਂਦਰ ਸਿੰਘ
. . .  1 day ago
ਮੁਹੰਮਦ ਸੋਲਿਹ ਦੇ ਸਹੁੰ ਚੁੱਕ ਸਮਾਗਮ 'ਚ ਹਿੱਸਾ ਲੈਣ ਮਾਲੇ ਪਹੁੰਚੇ ਪ੍ਰਧਾਨ ਮੰਤਰੀ ਮੋਦੀ
. . .  1 day ago
ਅਫ਼ਗ਼ਾਨਿਸਤਾਨ : ਪਿਛਲੇ 24 ਘੰਟਿਆਂ ਦੌਰਾਨ ਮਾਰੇ ਗਏ 70 ਅੱਤਵਾਦੀ
. . .  1 day ago
ਪਹਿਲਾਂ ਆਪਣੇ ਦਾਦਾ-ਦਾਦੀ ਦੇ ਬਾਰੇ 'ਚ ਜਾਣਨ ਪ੍ਰਧਾਨ ਮੰਤਰੀ ਮੋਦੀ- ਕਪਿਲ ਸਿੱਬਲ
. . .  1 day ago
ਸ਼ੋਪੀਆਂ ਜ਼ਿਲ੍ਹੇ 'ਚੋਂ ਤਿੰਨ ਨਾਗਰਿਕ ਅਗਵਾ
. . .  1 day ago
ਵਿਧਾਨ ਸਭਾ ਕੰਪਲੈਕਸ 'ਚ ਹੋਏ ਗਰਨੇਡ ਹਮਲੇ 'ਚ ਤਿੰਨ ਜ਼ਖਮੀ
. . .  1 day ago
ਡੇਂਗੂ ਕਾਰਨ ਨੌਜਵਾਨ ਦੀ ਮੌਤ
. . .  1 day ago
ਕਾਂਗਰਸ ਨੇ ਸਪਰਧਾ ਚੌਧਰੀ ਨੂੰ ਪਾਰਟੀ 'ਚੋਂ ਕੱਢਿਆ
. . .  1 day ago
ਕਾਂਗਰਸ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ
. . .  1 day ago
ਮਾਂ ਵੱਲੋਂ ਧੀ ਦਾ ਬੇਰਹਿਮੀ ਨਾਲ ਕਤਲ
. . .  1 day ago
ਭਾਜਪਾ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਤੀਜੀ ਸੂਚੀ
. . .  1 day ago
1984 ਸਿੱਖ ਕਤਲੇਆਮ : ਵੱਧ ਸਕਦੀਆਂ ਹਨ ਸੱਜਣ ਕੁਮਾਰ ਦੀਆਂ ਮੁਸ਼ਕਲਾਂ - ਕੇ.ਟੀ. ਐਸ ਤੁਲਸੀ
. . .  1 day ago
ਦਿੱਲੀ 'ਚ ਇਕ ਰੇਸਤਰਾਂ 'ਚ ਲੱਗੀ ਭਿਆਨਕ ਅੱਗ
. . .  1 day ago
ਜੇਕਰ ਬਾਦਲ ਨੇ ਪੁਲਿਸ ਨੂੰ ਸਹੀ ਦਿਸ਼ਾ ਨਿਰਦੇਸ਼ ਦਿੱਤੇ ਹੁੰਦੇ ਤਾਂ ਨਹੀਂ ਚੱਲਣੀ ਸੀ ਦੁਬਾਰਾ ਗੋਲੀ - ਜਾਖੜ
. . .  1 day ago
ਸੀ.ਬੀ.ਆਈ. ਨੂੰ ਆਪਣੇ ਸੂਬਿਆਂ 'ਚ ਆਉਣ ਤੋਂ ਰੋਕਣ ਵਾਲਿਆਂ 'ਤੇ ਜੇਤਲੀ ਨੇ ਸਾਧਿਆ ਨਿਸ਼ਾਨਾ
. . .  about 1 hour ago
5 ਕਰੋੜ ਦੀ ਹੈਰੋਇਨ ਸਮੇਤ ਤਿੰਨ ਕਾਬੂ
. . .  about 1 hour ago
ਮਾਲਦੀਵ ਦੇ ਦੌਰੇ ਲਈ ਰਵਾਨਾ ਹੋਏ ਪ੍ਰਧਾਨ ਮੰਤਰੀ ਮੋਦੀ
. . .  about 1 hour ago
ਕਿਸਾਨਾਂ ਵਲੋਂ ਹੁਸ਼ਿਆਰਪੁਰ ਤੇ ਦਸੂਆ ਮਾਰਗ ਬਲਾਕ
. . .  38 minutes ago
ਬ੍ਰਿਗੇਡੀਅਰ ਕੁਲਦੀਪ ਸਿੰਘ ਚਾਂਦਪੁਰੀ ਦਾ ਹੋਇਆ ਦਿਹਾਂਤ
. . .  50 minutes ago
ਇਕ ਪਰਿਵਾਰ ਦੇ 4 ਜੀਆਂ ਦਾ ਕਤਲ
. . .  about 1 hour ago
ਅੰਤਰਰਾਸ਼ਟਰੀ ਕਬੱਡੀ ਖਿਡਾਰੀ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ
. . .  about 1 hour ago
ਕੈਪਟਨ ਦੇ ਸਿਆਸੀ ਸਲਾਹਕਾਰ ਦੀ ਦਿਲ ਦਾ ਦੌਰਾ ਪੈਣ ਨਾਲ ਹੋਈ ਮੌਤ
. . .  about 1 hour ago
ਕਰਨਾਟਕਾ 'ਚ ਸੜਕ ਹਾਦਸੇ 'ਚ 6 ਲੋਕਾਂ ਦੀ ਮੌਤ
. . .  1 day ago
ਨੋਇਡਾ 'ਚ ਸਕੂਲੀ ਬੱਸ ਨਾਲ ਹਾਦਸਾ, 12 ਵਿਦਿਆਰਥੀ ਜ਼ਖਮੀ
. . .  1 day ago
ਕਰਾਚੀ 'ਚ ਜ਼ੋਰਦਾਰ ਬੰਬ ਧਮਾਕਾ
. . .  1 day ago
ਜੰਮੂ ਕਸ਼ਮੀਰ 'ਚ ਪੰਚਾਇਤੀ ਚੋਣਾਂ ਲਈ ਵੋਟਿੰਗ ਅੱਜ
. . .  1 day ago
ਅੱਜ ਮਾਲਦੀਵ ਦੇ ਦੌਰੇ 'ਤੇ ਜਾਣਗੇ ਮੋਦੀ
. . .  1 day ago
ਅੱਜ ਦਾ ਵਿਚਾਰ
. . .  1 day ago
ਬਲਟਾਣਾ 'ਚ ਸ਼ਰਾਬ ਦੇ ਅਹਾਤੇ 'ਚ ਚੱਲੀ ਗੋਲੀ, 2 ਜ਼ਖ਼ਮੀ
. . .  2 days ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 29 ਅੱਸੂ ਸੰਮਤ 550
ਿਵਚਾਰ ਪ੍ਰਵਾਹ: ਉੱਚੀਆਂ ਪ੍ਰਾਪਤੀਆਂ ਦਾ ਰਸਤਾ ਕਠਿਨ ਜ਼ਰੂਰ ਹੈ, ਅਸੰਭਵ ਨਹੀਂ। -ਐਲ. ਬਰਟਸ

ਸੰਗਰੂਰ

ਦੋ ਹਫ਼ਤਿਆਂ ਦੌਰਾਨ ਡੇਂਗੂ ਨਾਲ ਮੂਣਕ ਕਸਬੇ 'ਚ ਤਿੰਨ ਮੌਤਾਂ

ਮੂਣਕ, 14 ਅਕਤੂਬਰ (ਵਰਿੰਦਰ ਭਾਰਦਵਾਜ, ਕੇਵਲ ਸਿੰਗਲਾ) - ਪਿਛਲੇ ਦੋ ਹਫ਼ਤਿਆਂ ਦੌਰਾਨ ਡੇਂਗੂ ਨਾਲ ਮੂਣਕ ਕਸਬੇ 'ਚ ਤਿੰਨ ਮੌਤਾਂ ਹੋ ਜਾਣ ਦੇ ਨਾਲ ਮੂਣਕ ਦੇ ਲੋਕਾਂ 'ਚ ਡੇਂਗੂ ਨੂੰ ਲੈ ਕੇ ਭਾਰੀ ਦਹਿਸ਼ਤ ਪਾਈ ਜਾ ਰਹੀ ਹੈ | ਕਸਬੇ ਮੂਣਕ ਚ' ਇਕ ਅੰਦਾਜ਼ੇ ਮੁਤਾਬਕ ਸੈਂਕੜਿਆਂ ਦੀ ਗਿਣਤੀ ਵਿੱਚ ਡੇਂਗੂ ਦੇ ਮਰੀਜ਼ ਟੋਹਾਣਾ ਤੇ ਮੂਣਕ ਦੇ ਸਰਕਾਰੀ ਤੇ ਗੈਰ ਸਰਕਾਰੀ ਹਸਪਤਾਲ ਮਰੀਜ਼ਾਂ ਨਾਲ ਭਰੇ ਪਏ ਹਨ | ਡੇਂਗੂ ਦੇ ਕਰੋਪ ਨੂੰ ਵੇਖਦੇ ਹੋਏ ਸਿਹਤ ਵਿਭਾਗ ਵੱਲੋਂ ਅੱਜ ਮੂਣਕ ਕਸਬੇ ਵਿੱਚ ਡਾਕਟਰਾਂ ਦੀਆਂ ਦੁਕਾਨਾਂ ਦੀ ਚੈਕਿੰਗ ਕੀਤੀ ਗਈ ਅਤੇ ਕਈ ਡਾਕਟਰਾਂ ਦੀ ਦੁਕਾਨਾਂ ਅਜਿਹੀਆਂ ਪਾਈਆ ਗਈਆਂ ਜਿਨ੍ਹਾਂ ਕੋਲ ਕੋਈ ਡਿਗਰੀ ਵਗ਼ੈਰਾ ਨਹੀਂ ਸੀ ਜਦੋਂ ਕਿ ਉਨ੍ਹਾਂ ਨੇ ਡੇਂਗੂ ਦੇ ਮਰੀਜ਼ਾਂ ਨੂੰ ਦਾਖਿਲ ਕਰਕੇ ਗੋਲੂਕੋਜ਼ ਦੀਆਂ ਬੋਤਲਾਂ ਲਾ ਕੇ ਇਲਾਜ ਸ਼ੁਰੂ ਕੀਤਾ ਹੋਇਆ ਸੀ | ਸਿਹਤ ਵਿਭਾਗ ਦੀ ਟੀਮ ਐਸ.ਐਮ.ਓ ਡਾ.ਰਾਜੇਸ਼ ਕੁਮਾਰ ਤੇ ਡਾਕਟਰ ਲਵਰਾਜ ਦੀ ਅਗਵਾਈ ਵਿੱਚ ਕੀਤੀ ਗਈ ਇਹ ਚੈਕਿੰਗ ਖਾਨਾਪੂਰਤੀ ਹੀ ਸਿੱਧ ਹੋਈ ਕਿਉਂਕਿ ਕਈ ਅਖੌਤੀ ਡਾਕਟਰਾਂ ਕੋਲ ਕਿਸੇ ਵੀ ਤਰ੍ਹਾਂ ਦੀ ਡਿਗਰੀ ਨਾ ਹੋਣ ਦੇ ਬਾਵਜੂਦ ਅਤੇ ਮਰੀਜ਼ਾਂ ਦੀ ਮੌਜੂਦਗੀ ਹੋਣ ਤੇ ਵੀ ਸਿਰਫ਼ ਤਾੜਨਾ ਦੇ ਕੇ ਛੱਡ ਦੇਣਾ ਲੋਕਾਂ ਵਿੱਚ ਚਰਚਾ ਦਾ ਵਿਸ਼ਾ ਬਣਿਆ ਹੋਈਆ ਹੈ | ਇਲਾਕੇ ਦੇ ਲੋਕਾਂ ਅਨੁਸਾਰ ਕਥਿਤ ਪ੍ਰਾਈਵੇਟ ਡਾਕਟਰ ਮਰੀਜ਼ਾਂ ਤੋ ਇੱਕ ਗੋਲੂਕੋਜ਼ ਦੀ ਬੋਤਲ ਦਾ 800 ਤੋ 1500 ਰੁਪਏ ਵਸੂਲ ਕਰ ਰਹੇ ਹਨ | ਬੀਤੀ ਰਾਤ ਡੇਂਗੂ ਨਾਲ ਇੱਕ ਬੱਤੀ ਸਾਲਾ ਔਰਤ ਦੀ ਮੌਤ ਵੀ ਲੋਕਾਂ ਦੇ ਵਿੱਚ ਚਰਚਾ ਦਾ ਵਿਸ਼ਾ ਬਣੀ ਹੋਈ ਹੈ |
ਕੀ ਕਹਿੰਦੇ ਹਨ ਸਿਵਲ ਸਰਜਨ ਸੰਗਰੂਰ
ਡੇਂਗੂ ਨਾਲ ਮੌਤਾਂ ਹੋਣ ਸਬੰਧੀ ਤੇ ਸਿਹਤ ਵਿਭਾਗ ਵੱਲੋਂ ਕੀਤੀ ਗਈ ਚੈਕਿੰਗ ਸਬੰਧੀ ਪੁੱਛੇ ਜਾਣ ਤੇ ਡਾ. ਅਰੁਣ ਗੁਪਤਾ ਨੇ ਕਿਹਾ ਕਿ ਜੇਕਰ ਸਾਡੀ ਸਿਹਤ ਵਿਭਾਗ ਦੀ ਕੋਈ ਵੀ ਅਣਗਹਿਲੀ ਪਾਈ ਗਈ ਤਾਂ ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ ਅਤੇ ਬਿਨਾ ਡਿਗਰੀ ਤੋ ਚੱਲ ਰਹੇ ਨਿੱਜੀ ਹਸਪਤਾਲਾਂ ਦੀ ਦੁਬਾਰਾ ਚੈਕਿੰਗ ਕਰਕੇ ਬਣਦੀ ਕਾਰਵਾਈ ਕੀਤੀ ਜਾਵੇਗੀ | ਉਨ੍ਹਾਂ ਹੋਰ ਦੱਸਿਆ ਕਿ ਕੁੱਝ ਕਥਿਤ ਡਾਕਟਰ ਸਿਹਤ ਵਿਭਾਗ ਦੀ ਟੀਮ ਦੀ ਚਰਚਾ ਸੁਣ ਕੇ ਆਪਣੀ ਦੁਕਾਨਾਂ ਬੰਦ ਕਰਕੇ ਭੱਜ ਗਏ ਜਿਨ੍ਹਾਂ ਦੀ ਅਗਲੇ ਕੁੱਝ ਦਿਨਾਂ ਵਿੱਚ ਅਚਨਚੇਤ ਚੈਕਿੰਗ ਕਰਕੇ ਦੋਸ਼ੀ ਪਾਏ ਗਏ ਝੋਲਾ ਛਾਪ ਡਾਕਟਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ |
ਕੀ ਕਹਿੰਦੇ ਹਨ ਐਸ ਐਮ ਓ ਮੂਣਕ:
ਡਾ. ਰਾਜੇਸ਼ ਕੁਮਾਰ ਨੇ ਦੱਸਿਆ ਸਾਨੂੰ ਸੂਚਨਾ ਮਿਲੀ ਸੀ ਕਿ ਇੱਕ 32 ਸਾਲਾ ਔਰਤ ਤਸਲੀਮਾਂ ਬੇਗ਼ਮ ਪਤਨੀ ਅਕਬਰ ਖ਼ਾਨ ਵਾਸੀ ਮੂਣਕ ਦੀ ਡੇਂਗੂ ਕਾਰਨ ਮੌਤ ਹੋ ਗਈ ਜੋ ਕਿ ਇਲਾਜ ਲਈ ਪਾਤੜਾਂ ਰੋਡ ਮੂਣਕ ਵਿਖੇ ਇੱਕ ਪ੍ਰਾਈਵੇਟ ਡਾਕਟਰ ਕੋਲ ਤਿੰਨ ਦਿਨ ਦਾਖਿਲ ਰਹੀ | ਇਸ ਸਬੰਧੀ ਉਨ੍ਹਾਂ ਨੇ ਪ੍ਰਾਈਵੇਟ ਹਸਪਤਾਲ ਦੀ ਚੈਕਿੰਗ ਕੀਤੀ ਤਾਂ ਕਥਿਤ ਡਾਕਟਰ ਮੌਕੇ 'ਤੇ ਕੋਈ ਕਾਗ਼ਜ਼ ਪੱਤਰ ਨਾ ਵਿਖਾ ਸਕਿਆ ਸੌ ਉਨ੍ਹਾਂ ਨੇ ਡਾਕਟਰ ਨੂੰ ਦੁਕਾਨ ਬੰਦ ਕਰਨ ਲਈ ਕਹਿ ਦਿੱਤਾ | ਇਹ ਪੁੱਛੇ ਜਾਣ 'ਤੇ ਕਿ ਜਦੋਂ ਇਸ ਡਾਕਟਰ ਕੋਲ ਮਰੀਜ਼ਾਂ ਨੂੰ ਦਾਖਿਲ ਕਰਨ ਦਾ ਕੋਈ ਅਧਿਕਾਰ ਨਹੀਂ ਹੈ ਤਾਂ ਫਿਰ ਸਿਰਫ਼ ਖਾਨਾਪੂਰਤੀ ਹੀ ਕਿਉਂ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਅੱਜ ਸਾਡੀ ਟੀਮ ਵਿੱਚ ਡਰੱਗ ਇੰਸਪੈਕਟਰ ਨਹੀਂ ਸੀ ਜਿਸ ਕਾਰਨ ਉਹ ਮੌਕੇ 'ਤੇ ਕਾਰਵਾਈ ਨਹੀਂ ਕਰ ਸਕੇ

ਰੇਲਵੇ ਕਰਮਚਾਰੀਆਂ ਵਲੋਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ

ਲਹਿਰਾਗਾਗਾ/ਚੋਟੀਆਂ, 14 ਅਕਤੂਬਰ (ਸੂਰਜ ਭਾਨ ਗੋਇਲ, ਪ੍ਰਵੀਨ ਖੋਖਰ) - ਉੱਤਰੀ ਰੇਲਵੇ ਮਜ਼ਦੂਰ ਯੂਨੀਅਨ ਵੱਲੋਂ ਗੁਰਨੇ ਰੇਲਵੇ ਸਟੇਸ਼ਨ 'ਤੇ ਯੂਨੀਅਨ ਦੇ ਸ਼ਾਖਾ ਸਕੱਤਰ ਵੇਦ ਪ੍ਰਕਾਸ਼ ਪਹਿਲਵਾਨ ਦੀ ਅਗਵਾਈ ਵਿੱਚ ਰੇਲਵੇ ਪ੍ਰਸ਼ਾਸਨ ਅਤੇ ਭਾਰਤ ਸਰਕਾਰ ਿਖ਼ਲਾਫ਼ ...

ਪੂਰੀ ਖ਼ਬਰ »

ਜੇਕਰ ਢੀ ਾਡਸਾ ਦੀ ਸਿਹਤ ਠੀਕ ਨਹੀਂ ਤਾਂ ਰਾਜ ਸਭਾ ਮੈਂਬਰੀ ਤੋਂ ਵੀ ਦੇਣ ਅਸਤੀਫ਼ਾ-ਬੀਬੀ ਭੱਠਲ

ਲਹਿਰਾਗਾਗਾ, 14 ਅਕਤੂਬਰ (ਅਸ਼ੋਕ ਗਰਗ) - ਪੰਜਾਬ ਦੀ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਰਾਜ ਯੋਜਨਾ ਬੋਰਡ ਦੀ ਉਪ ਚੇਅਰਪਰਸਨ ਬੀਬੀ ਰਾਜਿੰਦਰ ਕੌਰ ਭੱਠਲ ਨੇ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸੁਖਦੇਵ ਸਿੰਘ ਢੀਂਡਸਾ ਵਲੋਂ ਪਾਰਟੀ ਦੇ ਅਹੁਦਿਆਂ ਤੋਂ ਅਸਤੀਫ਼ਾ ...

ਪੂਰੀ ਖ਼ਬਰ »

ਭਾਜਪਾ ਆਗੂ ਵਲੋਂ ਅਧਿਆਪਕਾਂ ਦੇ ਸੰਘਰਸ਼ ਦੀ ਹਮਾਇਤ

ਸੰਗਰੂਰ, 14 ਅਕਤੂਬਰ (ਧੀਰਜ ਪਸ਼ੌਰੀਆ)-ਭਾਜਪਾ ਜ਼ਿਲ੍ਹਾ ਜਨਰਲ ਸਕੱਤਰ ਰਣਦੀਪ ਸਿੰਘ ਦਿਓਲ ਨੇ ਪਟਿਆਲਾ ਵਿਖੇ ਪੱਕਾ ਮੋਰਚਾ ਲਾਈ ਬੈਠੇ ਅਧਿਆਪਕਾਂ ਦੇ ਸੰਘਰਸ਼ ਦੀ ਹਮਾਇਤ ਕਰਦਿਆਂ ਕਿਹਾ ਕਿ ਕਾਂਗਰਸ ਨੇ ਪੰਜਾਬ ਦੇ ਲੋਕਾਂ ਨਾਲ ਵੱਡੇ ਵੱਡੇ ਵਾਅਦੇ ਕਰ ਕੇ ਪੰਜਾਬ ਦੀ ...

ਪੂਰੀ ਖ਼ਬਰ »

ਕਿਸਾਨਾਂ ਵਲੋਂ ਬੇਰੋਕ ਪਰਾਲੀ ਫੂਕਣ ਦਾ ਐਲਾਨ

ਨਦਾਮਪੁਰ/ਚੰਨੋਂ, 14 ਅਕਤੂਬਰ (ਹਰਜੀਤ ਸਿੰਘ ਨਿਰਮਾਣ) - ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਵਿਸ਼ੇਸ਼ ਮੀਟਿੰਗ ਪਰਾਲੀ ਫੂਕਣ ਲਈ ਪਿੰਡ ਲੱਖੇਵਾਲ ਵਿਖੇ ਪ੍ਰਧਾਨ ਦਰਬਾਰਾ ਸਿੰਘ ਦੀ ਦੇਖ ਹੇਠ ਹੋਈ | ਇਸ ਮੌਕੇ ਇਕ ਕਮੇਟੀ ਬਣਾਈ ਗਈ ਜਿਸ ਵਿਚ ਮੇਜਰ ਸਿੰਘ, ਸੌਣ ਸਿੰਘ, ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਦੀ ਮੌਤ

ਸੁਨਾਮ ਊਧਮ ਸਿੰਘ ਵਾਲਾ, 14 ਅਕਤੂਬਰ (ਭੁੱਲਰ, ਧਾਲੀਵਾਲ)-ਅੱਜ ਸਵੇਰੇ ਸੁਨਾਮ ਪਟਿਆਲਾ ਸੜਕ 'ਤੇ ਪਿੰਡ ਬਿਸ਼ਨਪੁਰਾ ਨੇੜੇ ਹੋਏ ਸੜਕ ਹਾਦਸੇ ਵਿਚ ਇੱਕ ਮੋਟਰਸਾਈਕਲ ਸਵਾਰ ਦੀ ਮੌਤ ਅਤੇ ਦੂਜੇ ਦੇ ਜ਼ਖਮੀ ਹੋਣ ਦੀ ਖ਼ਬਰ ਹੈ | ਜਾਣਕਾਰੀ ਦਿੰਦਿਆਂ ਪੁਲਿਸ ਥਾਣਾ ਸ਼ਹਿਰੀ ...

ਪੂਰੀ ਖ਼ਬਰ »

ਜ਼ਿਲ੍ਹੇ ਵਿਚ ਖਾਣ-ਪੀਣ ਵਾਲੇ ਪਦਾਰਥਾਂ ਦੇ 51 ਫ਼ੀਸਦੀ ਨਮੂਨੇ ਫੇਲ੍ਹ

ਸੰਗਰੂਰ, 14 ਅਕਤੂਬਰ (ਧੀਰਜ ਪਸ਼ੌਰੀਆ) - ਮਿਸ਼ਨ ਤੰਦਰੁਸਤ ਪੰਜਾਬ ਅਧੀਨ ਸਿਹਤ ਵਿਭਾਗ ਵਲੋਂ ਜ਼ਿਲ੍ਹਾ ਸੰਗਰੂਰ ਦੇ ਵੱਖ-ਵੱਖ ਕਸਬਿਆਂ ਤੋਂ ਜਾਂਚ ਲਈ ਖਾਣ ਪੀਣ ਵਾਲੇ ਪਦਾਰਥ ਦੇ ਲਏ ਨਮੂਨਿਆਂ ਵਿਚੋਂ ਜ਼ਿਆਦਾਤਰ ਦੇ ਫ਼ੇਲ੍ਹ ਹੋਣ ਦੀ ਰਿਪੋਰਟ ਨੇ ਆਮ ਲੋਕਾਂ ਦੇ ਕੰਨ੍ਹ ...

ਪੂਰੀ ਖ਼ਬਰ »

ਅਨਾਜ ਮੰਡੀ ਦੀ ਸਫ਼ਾਈ ਨਾ ਹੋਣ ਤੇ ਅਧੂਰੇ ਪ੍ਰਬੰਧਾਂ 'ਤੇ ਕਿਸਾਨਾਂ ਨੇ ਰੋਸ ਜਤਾਇਆ

ਧੂਰੀ, 14 ਅਕਤੂਬਰ (ਸੁਖਵੰਤ ਸਿੰਘ ਭੁੱਲਰ) - ਧੂਰੀ ਮਾਰਕੀਟ ਕਮੇਟੀ ਦੇ ਪ੍ਰਬੰਧਾਂ ਅਧੀਨ ਆਉਂਦੀ ਪੇਂਡੂ ਅਨਾਜ ਮੰਡੀ ਰੁਲਦੂ ਸਿੰਘ ਵਾਲਾ ਦੀ ਪ੍ਰਸ਼ਾਸਨ ਵਲੋਂ ਝੋਨੇ ਦੀ ਫ਼ਸਲ ਦੇ ਮੱਦੇਨਜ਼ਰ ਸਫ਼ਾਈ ਨਾ ਕਰਵਾਉਣ ਅਤੇ ਪ੍ਰਬੰਧ ਨਾ ਕਰਵਾਉਣ 'ਤੇ ਪਿੰਡ ਦੇ ਕਿਸਾਨਾਂ ਨੇ ...

ਪੂਰੀ ਖ਼ਬਰ »

ਨਸ਼ਿਆਂ ਵਿਰੁੱਧ ਕਰਾਸ ਕੰਟਰੀ ਦੌੜ ਕਰਵਾਈ

ਲਹਿਰਾਗਾਗਾ, 14 ਅਕਤੂਬਰ (ਸੂਰਜ ਭਾਨ ਗੋਇਲ, ਅਸ਼ੋਕ ਗਰਗ) - ਅਕੈਡਮਿਕ ਹਾਇਟਸ ਪਬਲਿਕ ਸਕੂਲ ਵਿਖੇ ਨੌਜਵਾਨਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਲਈ ਸਾਲਾਨਾ ਕਰਾਸ ਕੰਟਰੀ ਰੇਸ ਕਰਵਾਈ ਗਈ | ਇਸ ਦੌੜ ਨੂੰ ਥਾਣਾ ਸਦਰ ਦੇ ਇੰਚਾਰਜ ਡਾ.ਜਗਵੀਰ ਸਿੰਘ ਨੇ ਹਰੀ ਝੰਡੀ ਦੇ ਕੇ ...

ਪੂਰੀ ਖ਼ਬਰ »

ਸਰਸਵਤੀ ਵਿੱਦਿਆ ਮੰਦਰ ਦੇ ਵਿਦਿਆਰਥੀਆਂ ਨੇ ਜਿੱਤੇ ਸੋਨ ਤਗਮੇ

ਚੀਮਾ ਮੰਡੀ, 14 ਅਕਤੂਬਰ (ਜਗਰਾਜ ਮਾਨ)-ਸਰਸਵਤੀ ਵਿੱਦਿਆ ਮੰਦਰ ਸੀਨੀ. ਸੈਕੰ. ਸਕੂਲ ਚੀਮਾ ਦੇ ਵਿਦਿਆਰਥੀਆਂ ਨੇ ਸਰਕਾਰੀ ਪ੍ਰਾਇਮਰੀ ਸਕੂਲ ਬੀਰਕਲਾਂ ਵਿਖੇ ਹੋਈਆਂ ਪ੍ਰਾਇਮਰੀ ਸਕੂਲ ਖੇਡਾਂ ਵਿੱਚ ਭਾਗ ਲੈਂਦੇ ਹੋਏ ਐਥਲੇਟਿਕਸ ਮੁਕਾਬਲਿਆਂ ਵਿੱਚ ਭੂਮਿਕਾ ਨੇ 100 ਮੀ. ...

ਪੂਰੀ ਖ਼ਬਰ »

ਬੀਬੀ ਭੱਠਲ ਨੇ 8 ਪਰਿਵਾਰਾਂ ਨੂੰ ਪੱਕੇ ਘਰ ਬਣਾਉਣ ਲਈ ਦਿੱਤੇ ਮਨਜ਼ੂਰੀ ਪੱਤਰ

ਲਹਿਰਾਗਾਗਾ, 14 ਅਕਤੂਬਰ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ) - ਪੰਜਾਬ ਦੀ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਰਾਜ ਯੋਜਨਾ ਬੋਰਡ ਦੀ ਉਪ ਚੇਅਰਪਰਸਨ ਬੀਬੀ ਰਾਜਿੰਦਰ ਕੌਰ ਭੱਠਲ ਨੇ ਅੱਜ ਇੱਥੇ ਆਪਣੀ ਰਿਹਾਇਸ਼ 'ਤੇ 8 ਪਰਿਵਾਰਾਂ ਨੂੰ ਪ੍ਰਧਾਨ ਮੰਤਰੀ ਆਵਾਸ ਯੋਜਨਾ ...

ਪੂਰੀ ਖ਼ਬਰ »

ਤੈਰਾਕੀ ਵਿਚ 2 ਸੋਨ ਤੇ 2 ਚਾਂਦੀ ਦੇ ਤਗਮੇ ਜਿੱਤੇ

ਸੰਗਰੂਰ, 14 ਅਕਤੂਬਰ (ਸੁਖਵਿੰਦਰ ਸਿੰਘ ਫੁੱਲ) - ਲਾਈਡ ਗਾਰਡ ਸੀਨੀਅਰ ਸੈਕੰਡਰੀ ਸਕੂਲ ਕਲੋਦੀ ਦੇ ਵਿਦਿਆਰਥੀਆਂ ਸੁਖਮਨਦੀਪ ਸਿੰਘ ਸਪੁੱਤਰ ਸ: ਗੁਰਮੇਲ ਸਿੰਘ ਜੋ ਕਿ ਨੌਵੀਂ ਸ਼ੇ੍ਰਣੀ ਦਾ ਵਿਦਿਆਰਥੀ ਹੈ, ਨੇ ਪੰਜਾਬ ਰਾਜ ਤੈਰਾਕੀ ਮੁਕਾਬਲਿਆਂ ਵਿਚੋਂ ਦੋ ਸੋਨੇ ਅਤੇ ...

ਪੂਰੀ ਖ਼ਬਰ »

ਮਹਾਰਾਜਾ ਅਗਰਸੈਨ ਦੀ ਜੈਅੰਤੀ ਸਬੰਧੀ ਕੀਤਾ ਸਮਾਗਮ

ਸੁਨਾਮ ਊਧਮ ਸਿੰਘ ਵਾਲਾ, 14 ਅਕਤੂਬਰ (ਧਾਲੀਵਾਲ, ਭੁੱਲਰ)-ਅਗਰਵਾਲ ਸਭਾ ਵੱਲੋਂ ਸਭਾ ਦੇ ਪ੍ਰਧਾਨ ਰਵੀ ਕਮਲ ਗੋਇਲ ਦੀ ਅਗਵਾਈ ਵਿਚ ਲਕਸ਼ਮੀ ਪੈਲੇਸ ਸੁਨਾਮ ਵਿਖੇ ਮਹਾਰਾਜਾ ਅਗਰਸੈਨ ਦੀ ਜ਼ਿਲ੍ਹਾ ਪੱਧਰੀ ਜਯੰਤੀ ਬੜੀ ਧੂਮਧਾਮ ਨਾਲ ਮਨਾਈ ਗਈ ਜਿਸ ਵਿਚ ਜ਼ਿਲ੍ਹਾ ਭਰ ...

ਪੂਰੀ ਖ਼ਬਰ »

ਪਟਿਆਲਾ ਧਰਨੇ 'ਚ ਕੁੱਦਣ ਦਾ ਐਲਾਨ

ਮਲੇਰਕੋਟਲਾ, 14 ਅਕਤੂਬਰ (ਹਨੀਫ਼ ਥਿੰਦ) - ਗ਼ਜ਼ਜਿਟ ਅਤੇ ਨਾਨ ਗਜ਼ਟਿਡ ਐਸ.ਸੀ./ਬੀ.ਸੀ. ਇੰਪਲਾਈਜ਼ ਵੈੱਲਫੇਅਰ ਫੈਡਰੇਸ਼ਨ ਪੰਜਾਬ ਦਾ ਸੂਬਾ ਪੱਧਰੀ ਇਜਲਾਸ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਮਲੇਰਕੋਟਲਾ ਵਿਖੇ ਸ. ਜਸਵੀਰ ਸਿੰਘ ਚੇਅਰਮੈਨ ਅਤੇ ਬਲਰਾਜ ਕੁਮਾਰ ...

ਪੂਰੀ ਖ਼ਬਰ »

ਪਰਾਲੀ ਨਾ ਜਲਾਉਣ ਵਾਲੇ ਕਿਸਾਨਾਂ ਨੂੰ ਸਨਮਾਨਿਤ ਕੀਤਾ ਜਾਵੇਗਾ-ਲਲਿਤ, ਗਰੇਵਾਲ

ਸੰਗਰੂਰ, 14 ਅਕਤੂਬਰ (ਧੀਰਜ ਪਸ਼ੌਰੀਆ)-ਝੋਨੇ ਦੀ ਫ਼ਸਲ ਦੀ ਕਟਾਈ ਤੋਂ ਬਾਅਦ ਪਰਾਲੀ ਨੂੰ ਅੱਗ ਲਗਾਉਣ ਤੋਂ ਪੈਦਾ ਹੋਣ ਵਾਲੇ ਪ੍ਰਦੂਸ਼ਣ ਉੱਤੇ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਸਿਟੀਜ਼ਨ ਕਲੱਬ ਦੇ ਪ੍ਰਧਾਨ ਸੁਰਜੀਤ ਸਿੰਘ ਗਰੇਵਾਲ ਅਤੇ ਸਰਪ੍ਰਸਤ ਲਲਿਤ ਗਰਗ ਨੇ ਕਿਹਾ ...

ਪੂਰੀ ਖ਼ਬਰ »

ਦਿੜ੍ਹਬਾ ਤੋਂ ਭਵਾਨੀਗੜ੍ਹ ਤੱਕ 28 ਕਿੱਲੋਮੀਟਰ ਲੰਮੀ 18 ਫੁੱਟੀ ਸੜਕ ਦਾ ਕੰਮ ਹੋਇਆ ਸ਼ੁਰੂ

ਦਿੜ੍ਹਬਾ ਮੰਡੀ, 14 ਅਕਤੂਬਰ (ਪਰਵਿੰਦਰ ਸੋਨੂੰ) - ਸਥਾਨਕ ਸਹਿਰ ਵਿਚੋਂ ਲੰਘਦੇ ਐਨ.ਐਚ 52 ਤੋ ਭਵਾਨੀਗੜ੍ਹ ਤੱਕ 28 ਕਿੱਲੋਮੀਟਰ ਲੰਮੀ 18 ਫੁੱਟੀ ਸੜਕ ਜੋ ਪਿਛਲੇ ਕਾਫ਼ੀ ਸਾਲਾਂ ਤੋ ਬੁਰੀ ਤਰਾ ਟੁੱਟੀ ਪਈ ਸੀ ਨੂੰ ਕਰੀਬ 10 ਕਰੋੜ ਦੀ ਲਾਗਤ ਨਾਲ ਦੁਬਾਰਾ ਬਣਾਉਣ ਦਾ ਕੰਮ ਅੱਜ ...

ਪੂਰੀ ਖ਼ਬਰ »

ਪੋਸਟਰ ਮੇਕਿੰਗ ਤੇ ਨਾਅਰਾ ਲਿਖਣ ਦੇ ਮੁਕਾਬਲੇ

ਧੂਰੀ, 14 ਅਕਤੂਬਰ (ਸੁਖਵੰਤ ਸਿੰਘ ਭੁੱਲਰ) - ਮਾਡਰਨ ਸੈਕੂਲਰ ਪਬਲਿਕ ਸਕੂਲ ਧੂਰੀ ਵਿਖੇ ਪੋਸਟਰ ਮੇਕਿੰਗ ਅਤੇ ਨਾਅਰਾ ਲਿਖਣ ਦਾ ਮੁਕਾਬਲਾ ਕਰਵਾਇਆ ਗਿਆ ਜਿਸ ਵਿਚ ਵਿਦਿਆਰਥੀਆਂ ਵੱਲੋਂ ਇਸ ਸਬੰਧੀ ਬਹੁਤ ਵਧੀਆ ਵਧੀਆ ਪੋਸਟਰ ਬਣਾਏ ਗਏ | ਇਸ ਮੁਕਾਬਲੇ ਵਿਚ ਪਹਿਲੀਆਂ ...

ਪੂਰੀ ਖ਼ਬਰ »

ਯੂਨੀਅਨ ਪਰਾਲੀ ਸਾੜਨ ਵਾਲੇ ਕਿਸਾਨਾਂ ਦਾ ਦੇਵੇਗੀ ਸਾਥ-ਜਲੂਰ

ਲਹਿਰਾਗਾਗਾ, 14 ਅਕਤੂਬਰ (ਸੂਰਜ ਭਾਨ ਗੋਇਲ)-ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਇਕਾਈ ਜਲੂਰ ਦੀ ਮੀਟਿੰਗ ਗੁਰਦੁਆਰਾ ਸਾਹਿਬ ਵਿਖੇ ਇਕਾਈ ਪ੍ਰਧਾਨ ਬਲਵਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਬਲਾਕ ਪ੍ਰਧਾਨ ਗੁਰਲਾਲ ਸਿੰਘ ਜਲੂਰ ਨੇ ...

ਪੂਰੀ ਖ਼ਬਰ »

ਹਲਕਾ ਅਮਰਗੜ੍ਹ ਦੇ ਤਿੰਨ ਪਿੰਡ ਆਵਾਜਾਈ ਸਾਧਨਾ ਤੋਂ ਵਾਂਝੇ

ਅਮਰਗੜ੍ਹ, 14 ਅਕਤੂਬਰ (ਬਲਵਿੰਦਰ ਸਿੰਘ ਭੁੱਲਰ) - ਵਿਧਾਨ ਸਭਾ ਹਲਕਾ ਅਮਰਗੜ੍ਹ ਦੇ 10 ਕਿੱਲੋਮੀਟਰ ਦੇ ਘੇਰੇ ਅੰਦਰ ਆਉਂਦੇ ਤਿੰਨ ਪਿੰਡ ਬਾਠਾਂ, ਸਲਾਰ ਅਤੇ ਬੁਰਜ਼ ਬਘੇਲ ਸਿੰਘ ਵਾਲਾ ਅਜਿਹੇ ਹੀ ਤਿੰਨ ਬਦਕਿਸਮਤ ਪਿੰਡ ਹਨ ਜਿਨ੍ਹਾਂ ਕੋਲ ਨੇੜਲੇ ਸ਼ਹਿਰਾਂ ਅਮਰਗੜ੍ਹ ਜਾਂ ...

ਪੂਰੀ ਖ਼ਬਰ »

ਮਨਮੀਤ ਅਲੀਸ਼ੇਰ ਦੀ ਯਾਦ 'ਚ ਪਹਿਲਾ ਕਬੱਡੀ ਕੱਪ ਅਗਲੇ ਮਹੀਨੇ-ਗੋਲਡੀ

ਲਹਿਰਾਗਾਗਾ, 14 ਅਕਤੂਬਰ (ਅਸ਼ੋਕ ਗਰਗ)-ਦੋ ਵਰ੍ਹੇ ਪਹਿਲਾਂ ਆਸਟ੍ਰੇਲੀਆ ਦੇ ਬਿ੍ਸਬੇਨ ਸ਼ਹਿਰ ਵਿੱਚ ਸਾੜ ਕੇ ਮਾਰੇ ਗਏ ਪੰਜਾਬੀ ਨੌਜਵਾਨ ਮਨਮੀਤ ਅਲੀਸ਼ੇਰ ਦੀ ਯਾਦ ਵਿੱਚ ਪਿੰਡ ਦੇ ਮਨਮੀਤ ਅਲੀਸ਼ੇਰ ਸਪੋਰਟਸ ਐਾਡ ਵੈੱਲਫੇਅਰ ਕਲੱਬ ਵਲੋਂ ਪਹਿਲਾ ਕਬੱਡੀ ਕੱਪ ਅਗਲੇ ...

ਪੂਰੀ ਖ਼ਬਰ »

ਮਾਂ ਬੋਲੀ ਪੰਜਾਬੀ ਲਈ ਆਪਣੇ ਸੰਘਰਸ਼ ਨੂੰ ਤਾ ਉਮਰ ਜਾਰੀ ਰੱਖਿਆ ਜਾਵੇਗਾ-ਸੁਭਾਸ਼ ਮੇਹਰ ਚੰਦ

ਸੰਗਰੂਰ, 14 ਅਕਤੂਬਰ (ਸੁਖਵਿੰਦਰ ਸਿੰਘ ਫੁੱਲ)-ਮਾਲਵਾ ਲਿਖਾਰੀ ਸਭਾ ਸੰਗਰੂਰ ਵਲੋਂ ਅੱਜ ਰਜਿੰਦਰ ਸਿੰਘ ਰਾਜਨ ਦੇ ਘਰ ਸੁੰਦਰ ਬਸਤੀ ਸੰਗਰੂਰ ਵਿਖੇ ਉੱਘੇ ਸਾਹਿਤਕਾਰ ਡਾ: ਮੀਤ ਖਟੜਾ ਦੀ ਪ੍ਰਧਾਨਗੀ ਹੇਠ ਪੰਜਾਬੀ ਸਾਹਿਤ ਦੇ ਉੱਭਰਦੇ ਹਸਤਾਖਰ ਸੁਭਾਸ਼ ਮੇਹਰ ਚੰਦ ਦਾ ...

ਪੂਰੀ ਖ਼ਬਰ »

ਸਾਇੰਸ ਫੇਅਰ ਤੇ ਹੈਰੀਟੇਜ ਫੇਅਰ ਲਗਾਇਆ

ਧੂਰੀ, 14 ਅਕਤੂਬਰ (ਸੁਖਵੰਤ ਸਿੰਘ ਭੁੱਲਰ)-ਮਾਡਰਨ ਸੈਕੂਲਰ ਪਬਲਿਕ ਸਕੂਲ, ਧੂਰੀ ਵਿਖੇ ਸਾਇੰਸ ਫੇਅਰ ਅਤੇ ਹੈਰੀਟੇਜ ਫੇਅਰ ਲਗਾਇਆ ਗਿਆ ਜਿਸ ਵਿਚ ਸਕੂਲ ਦੇ ਵਿਦਿਆਰਥੀਆਂ ਦੁਆਰਾ ਸਾਇੰਸ, ਮੈਥ ਅਤੇ ਹੈਰੀਟੇਜ ਨਾਲ ਸਬੰਧਤ ਵੱਖ-ਵੱਖ ਤਰ੍ਹਾਂ ਦੇ ਚੱਲ ਅਤੇ ਅਚੱਲ ਮਾਡਲ ...

ਪੂਰੀ ਖ਼ਬਰ »

ਸਰਦਾਰੀ ਸੰਭਾਲ ਲਹਿਰ ਵਲੋਂ ਕਰਵਾਏ ਗਏ ਮੁਕਾਬਲਿਆਂ 'ਚ ਨਾਮਣਾ ਖੱਟਿਆ

ਕੁੱਪ ਕਲਾਂ, 14 ਅਕਤੂਬਰ (ਰਵਿੰਦਰ ਸਿੰਘ ਬਿੰਦਰਾ) - ਸੰਤ ਬਾਬਾ ਭਗਵਾਨ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬੇਗੋਵਾਲ ਦੇ ਵਿਦਿਆਰਥੀਆਂ ਨੇ ਸਰਦਾਰੀ ਸੰਭਾਲ ਲਹਿਰ ਵਲੋਂ ਕਰਵਾਏ ਮੁਕਾਬਲਿਆਂ'ਚ ਹਿੱਸਾ ਲੈਂਦਿਆਂ ਵੱਖ-ਵੱਖ ਪੁਜ਼ੀਸ਼ਨਾਂ ਹਾਸਲ ਕਰਕੇ ਵਿੱਦਿਅਕ ...

ਪੂਰੀ ਖ਼ਬਰ »

ਸੁਖਦੇਵ ਸਿੰਘ ਸੈਣੀ ਨੂੰ ਸ਼ਰਧਾਂਜਲੀਆਂ ਭੇਟ

ਸੰਗਰੂਰ, 14 ਅਕਤੂਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) -ਪੰਜਾਬ ਮਹਿਲਾ ਕਾਂਗਰਸ ਦੀ ਜਨਰਲ ਸਕੱਤਰ ਬੀਬੀ ਬਲਵੀਰ ਕੌਰ ਸੈਣੀ ਦੇ ਪਤੀ ਸ: ਸੁਖਦੇਵ ਸਿੰਘ ਸੈਣੀ ਦੀ ਅੰਤਿਮ ਅਰਦਾਸ ਮੌਕੇ ਗੁਰਦੁਆਰਾ ਜੋਤੀਸਰੂਪ ਵਿਖੇ ਇਕ ਵੱਡੀ ਇਕੱਤਰਤਾ ਨੂੰ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਕਿਸਾਨ ਪਰਾਲੀ ਨੂੰ ਪਸ਼ੂ ਚਾਰੇ, ਬਾਇਓ ਸੀ. ਐਨ. ਜੀ. ਤੇ ਬਾਇਓ ਮਨਿਓਰ ਲਈ ਵਰਤਣ-ਡਾ: ਇਕਬਾਲ

ਮਲੇਰਕੋਟਲਾ, ਸੰਦੌੜ, 14 ਅਕਤੂਬਰ (ਕੁਠਾਲਾ, ਸੰਧੂ, ਚੀਮਾ) - ਨੇੜਲੇ ਪਿੰਡ ਝੁਨੇਰ ਦੇ ਸਿਵਲ ਪਸ਼ੂ ਹਸਪਤਾਲ ਵਿਖੇ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਸੰਗਰੂਰ ਡਾ. ਜਗਦੇਵ ਸਿੰਘ ਸੋਹੀ ਦੇ ਆਦੇਸ਼ਾਂ 'ਤੇ ਤੰਦਰੁਸਤ ਪੰਜਾਬ ਮਿਸਨ ਤਹਿਤ ਲਗਾਏ ਗਏ ਪਸ਼ੂ ਪਾਲਕ ਜਾਗਰੂਕਤਾ ...

ਪੂਰੀ ਖ਼ਬਰ »

ਨਸ਼ਿਆਂ ਿਖ਼ਲਾਫ਼ ਸੈਮੀਨਾਰ ਕਰਵਾਇਆ

ਮਸਤੂਆਣਾ ਸਾਹਿਬ, 14 ਅਕਤੂਬਰ (ਦਮਦਮੀ) - ਅਕਾਲ ਡਿਗਰੀ ਕਾਲਜ ਮਸਤੂਆਣਾ ਸਾਹਿਬ ਵਿਖੇ ਕਾਲਜ ਪਿ੍ੰਸੀਪਲ ਡਾ. ਦਰਸ਼ਨ ਕੌਰ ਦੀ ਨਿਗਰਾਨੀ ਹੇਠ ਡਾ. ਸੰਦੀਪ ਕੁਮਾਰ ਗਰਗ ਆਈ.ਪੀ.ਐਸ. ਸੀਨੀਅਰ ਕਪਤਾਨ ਪੁਲਿਸ ਸੰਗਰੂਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਔਰਤਾਂ ਦੀ ਸੁਰੱਖਿਆ ...

ਪੂਰੀ ਖ਼ਬਰ »

ਖੇਡਾਂ ਵਿਚ ਡਿਵਾਇਨ ਸਕੂਲ ਨੇ ਮੱਲਾਂ ਮਾਰੀਆਂ

ਖਨੌਰੀ, 14 ਅਕਤੂਬਰ (ਬਲਵਿੰਦਰ ਸਿੰਘ ਥਿੰਦ) - ਸਿੱਖਿਆ ਵਿਭਾਗ ਦੁਆਰਾ ਪਾਤੜਾਂ ਬਲਾਕ ਦੀਆਂ ਸ਼ੁਤਰਾਣਾ ਵਿਖੇ ਕਰਵਾਈਆਂ ਗਈਆਂ ਜ਼ੋਨ ਪੱਧਰ ਦੀਆਂ ਖੇਡਾਂ ਵਿਚ ਡਿਵਾਇਨ ਇੰਟਰਨੈਸ਼ਨਲ ਸਕੂਲ ਢਾਬੀਂ ਗੁੱਜਰਾਂ ਦੇ ਖਿਡਾਰੀਆਂ ਨੇ ਅਲੱਗ-ਅਲੱਗ ਖੇਡਾਂ ਵਿਚ ਸ਼ਾਨਦਾਰ ...

ਪੂਰੀ ਖ਼ਬਰ »

ਸਲਾਈਟ ਲੌ ਾਗੋਵਾਲ ਵਿਖੇ ਇਕ ਰੋਜ਼ਾ ਵਰਕਸ਼ਾਪ

ਲੌਾਗੋਵਾਲ, 14 ਅਕਤੂਬਰ (ਵਿਨੋਦ) - ਸਲਾਈਟ ਡੀਂਮਡ ਯੂਨੀਵਰਸਿਟੀ ਲੌਾਗੋਵਾਲ ਵਿਖੇ ਇਲੈਕਟ੍ਰੀਕਲ ਅਤੇ ਇੰਸਟਰੂਮੈਂਟਸ ਵਿਭਾਗ ਵੱਲੋਂ ਪ੍ਰੋ. ਪ੍ਰਤਿਭਾ ਤਿਆਗੀ ਦੀ ਅਗਵਾਈ ਹੇਠ ਇੱਕ ਰੋਜ਼ਾ ਵਰਕਸ਼ਾਪ ਕਰਵਾਈ ਗਈ | ਆਟੋਮੇਸ਼ਨ ਸਿਸਟਮ ਲੁਧਿਆਣਾ ਦੇ ਸਹਿਯੋਗ ਨਾਲ ...

ਪੂਰੀ ਖ਼ਬਰ »

ਕਿਸਾਨ ਵਲੋਂ ਮਹਿੰਗੇ ਸਾਧਨਾਂ, ਮਸ਼ੀਨਰੀ ਤੋਂ ਬਣੀਆਂ ਗੰਢਾਂ ਕਾਰਨ 3 ਲੱਖ ਦਾ ਨੁਕਸਾਨ

ਧੂਰੀ, 14 ਅਕਤੂਬਰ (ਸੁਖਵੰਤ ਸਿੰਘ ਭੁੱਲਰ) - ਝੋਨੇ ਦੀ ਪਰਾਲੀ ਨੂੰ ਨਸ਼ਟ ਕਰਨ ਲਈ ਅੱਗ ਲਗਾਉਣ ਨਾਲ ਪੈਦਾ ਪ੍ਰਦੂਸ਼ਣ ਅਤੇ ਹੋਰ ਨੁਕਸਾਨ ਤੋਂ ਬਚਾਅ ਲਈ ਅਗਾਂਹਵਧੂ ਕਿਸਾਨ ਪਰਗਟ ਸਿੰਘ ਸਰਪੰਚ ਕਹੇਰੂ ਵਲੋਂ ਵਿੱਢੇ ਯਤਨਾਂ ਸਦਕਾ ਕਈ ਸੌ ਏਕੜ ਫ਼ਸਲ ਦੀ ਪਰਾਲੀ ਇਕੱਠੀ ਕਰ ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਉਤਸਵ 'ਤੇ ਹਰੇਕ ਪਿੰਡ ਵਿੱਚ ਲਾਏ ਜਾਣਗੇ 550 ਬੂਟੇ

ਖਨੌਰੀ, 14 ਅਕਤੂਬਰ (ਰਾਜੇਸ਼ ਕੁਮਾਰ) - ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਵਣ ਵਿਭਾਗ ਪੰਜਾਬ ਵੱਲੋਂ ਹਰ ਇੱਕ ਪਿੰਡ ਵਿੱਚ 550 ਬੂਟੇ ਲਾਉਣ ਦਾ ਟੀਚਾ ਰੱਖਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਵਣ ਰੇਂਜ ਅਫ਼ਸਰ ਸਮਾਣਾ ਮੋਹਨ ਸਿੰਘ ਨੇ ਕਿਹਾ ...

ਪੂਰੀ ਖ਼ਬਰ »

ਤਕੀਪੁਰ ਸਕੂਲ ਦੀ ਵਿਦਿਆਰਥਣ ਨੇ ਜਿੱਤਿਆ ਸੋਨ ਤਗਮਾ

ਲੌਾਗੋਵਾਲ, 14 ਅਕਤੂਬਰ (ਸ.ਸ. ਖੰਨਾ)-ਇੱਥੋਂ ਦੇ ਨਜ਼ਦੀਕੀ ਪਿੰਡ ਤਕੀਪੁਰ ਦੇ ਸਰਕਾਰੀ ਹਾਈ ਸਕੂਲ ਦੀ ਵਿਦਿਆਰਥਣ ਬਲਜਿੰਦਰ ਕੌਰ ਨੇ ਸੋਨ ਤਗਮਾ ਜਿੱਤ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ਪਿਛਲੇ ਦਿਨੀਂ ਸੰਗਰੂਰ ਦੇ ਵਾਰ ਹੀਰੋਜ਼ ਸਟੇਡੀਅਮ ਵਿਖੇ ਜੋਨ ਪੱਧਰ ਖੇਡ ...

ਪੂਰੀ ਖ਼ਬਰ »

ਢੀ ਾਡਸਾ ਨੇ ਕੀਤਾ ਪਰਿਵਾਰ ਨਾਲ ਦੁੱਖ ਸਾਂਝਾ

ਲਹਿਰਾਗਾਗਾ, 14 ਅਕਤੂਬਰ (ਅਸ਼ੋਕ ਗਰਗ)-ਪੰਜਾਬ ਦੇ ਸਾਬਕਾ ਖ਼ਜ਼ਾਨਾ ਮੰਤਰੀ ਅਤੇ ਹਲਕਾ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਆੜ੍ਹਤੀ ਆਗੂ ਦਰਸ਼ਨ ਕੁਮਾਰ ਹਰਿਆਉ ਵਾਲੇ ਅਤੇ ਸੇਵਾਮੁਕਤ ਬੈਂਕ ਮੈਨੇਜਰ ਰਾਜ ਕੁਮਾਰ ਦੇ ਮਾਤਾ ਸੀਤਾ ਦੇਵੀ ਪਤਨੀ ਓਮ ਪ੍ਰਕਾਸ਼ ਹਰਿਆਉ ...

ਪੂਰੀ ਖ਼ਬਰ »

ਪਿੰਡ ਭਾਈ ਕੀ ਪਸ਼ੌਰ ਦੇ ਕੋ-ਆਪਰੇਟਿਵ ਸੁਸਾਇਟੀ ਦੇ ਨਵੇਂ ਚੁਣੇ ਅਹੁਦੇਦਾਰ | ਹਰਜਿੰਦਰ ਸਿੰਘ ਪ੍ਰਧਾਨ ਚੁਣੇ

ਛਾਹੜ, 14 ਅਕਤੂਬਰ (ਜਸਵੀਰ ਸਿੰਘ ਔਜਲਾ)-ਨੇੜਲੇ ਪਿੰਡ ਭਾਈ ਕੀ ਪਸ਼ੌਰ ਦੀ ਕੋਆਪਰੇਟਿਵ ਸੁਸਾਇਟੀ ਦੇ ਮੈਂਬਰਾਂ ਵਲੋਂ ਪ੍ਰਧਾਨਗੀ ਦੀ ਚੋਣ ਕੀਤੀ ਗਈ ਜਿਸ ਵਿਚ ਹਰਜਿੰਦਰ ਸਿੰਘ ਨੰੂ ਪ੍ਰਧਾਨ ਚੁਣਿਆ ਗਿਆ | ਪ੍ਰਧਾਨ ਹਰਜਿੰਦਰ ਸਿੰਘ ਵਲੋਂ ਪਿੰਡ ਵਾਸੀਆਂ ਅਤੇ ਸੁਸਾਇਟੀ ...

ਪੂਰੀ ਖ਼ਬਰ »

ਕੈਪਟਨ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕਰਨ ਲਈ ਵਚਨਬੱਧ-ਲਖਵੀਰ ਬਮਾਲ

ਧੂਰੀ, 14 ਅਕਤੂਬਰ (ਸੁਖਵੰਤ ਸਿੰਘ ਭੁੱਲਰ) - ਕੈਪਟਨ ਅਮਰਿੰਦਰ ਸਿੰਘ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦੇ ਨੂੰ ਪੜਾਅਵਾਰ ਪੂਰਾ ਕਰਨ ਲਈ ਵਚਨਬੱਧ ਹਨ ਅਤੇ ਨਾਲ ਹੀ ਸੂਬੇ ਦੇ ਹਰ ਵਰਗ ਨੂੰ ਵੱਧ ਤੋਂ ਵੱਧ ਸਹੂਲਤਾਂ ਅਤੇ ਸੂਬੇ ਦੇ ਵਿਕਾਸ ਲਈ ਯਤਨਸ਼ੀਲ ਅਤੇ ਗੰਭੀਰ ਹਨ | ਇਹ ...

ਪੂਰੀ ਖ਼ਬਰ »

ਪਰਾਲੀ ਨੂੰ ਅੱਗ ਲਾਉਣ ਦਾ ਕੀਤਾ ਐਲਾਨ

ਘਰਾਚੋਂ, 14 ਅਕਤੂਬਰ (ਘੁਮਾਣ) - ਪਿੰਡ ਸੰਘਰੇੜੀ ਵਿਖੇ ਭਾਕਿਯੂ ਰਾਜੇਵਾਲ, ਉਗਰਾਹਾਂ ਅਤੇ ਡੰਕੌਦਾ ਗਰੁੱਪ ਨੇ ਇਕੱਤਰਤਾ ਕਰਕੇ ਐਲਾਨ ਕੀਤਾ ਕਿ ਸਰਕਾਰ ਦੀਆਂ ਕਿਸਾਨ ਮਾਰੂ ਨੀਤੀਆਂ ਕਾਰਨ ਸਾਨੂੰ ਪਰਾਲੀ ਨੂੰ ਅੱਗ ਲਾਉਣ ਲਈ ਮਜਬੂਰ ਹੋਣਾ ਪੈ ਰਿਹਾ ਹੈ | ਇਹ ਸਾਨੂੰ ਪਤਾ ...

ਪੂਰੀ ਖ਼ਬਰ »

ਖੇਡਾਂ 'ਚ ਬਾਬਾ ਬਿਸ਼ਨ ਗਿਰ ਸਕੂਲ ਦੀਆਂ ਪ੍ਰਾਪਤੀਆਂ

ਚੀਮਾਂ ਮੰਡੀ, 14 ਅਕਤੂਬਰ (ਜਸਵਿੰਦਰ ਸਿੰਘ ਸ਼ੇਰੋਂ) ¸ ਪਿਛਲੇ ਦਿਨੀਂ ਸਰਕਾਰੀ ਹਾਈ ਸਕੂਲ ਬੀਰ ਕਲਾਂ ਵਿਖੇ ਹੋਈਆਂ ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਬਲਾਕ ਪੱਧਰ ਦੀਆਂ ਖੇਡਾਂ ਵਿੱਚ ਬਾਬਾ ਬਿਸ਼ਨ ਗਿਰ ਸੀਨੀਅਰ ਸੈਕੰਡਰੀ ਸਕੂਲ ਝਾੜੋਂ ਦੇ ਖਿਡਾਰੀਆਂ ਨੇ ਸ਼ਾਨਦਾਰ ...

ਪੂਰੀ ਖ਼ਬਰ »

ਮੂਣਕ ਨੰੂ ਕਿ੍ਕਟ 'ਚ ਆਲ ਓਵਰ ਟਰਾਫ਼ੀ

ਮੂਣਕ, 14 ਅਕਤੂਬਰ Ð(ਕੇਵਲ ਸਿੰਗਲਾ) - ਬਾਬੂ ਬਿ੍ਸ ਭਾਨ ਡੀ.ਏ.ਵੀ ਪਬਲਿਕ ਸਕੂਲ ਮੂਣਕ ਦੇ ਵਿਦਿਆਰਥੀਆ ਨੇ ਸੀ ਐਮ ਸੀ ਪੰਜਾਬ ਕਲਸਟਰ-4 ਦੇ ਟੂਰਨਾਮੈਂਟ 'ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਆਲ ਓਵਰ ਟਰਾਫ਼ੀ ਤੇ ਕਬਜ਼ਾ ਕੀਤਾ | ਮੂਣਕ ਦੀ ਟੀਮ ਨੇ ਡੀ ਏ ਵੀ ਸਕੂਲ ਨਾਭਾ ਦੀ ...

ਪੂਰੀ ਖ਼ਬਰ »

'ਬਦਲਦੇ ਮੌਸਮ' ਵਿਸ਼ੇ 'ਤੇ ਸੈਮੀਨਾਰ ਕਰਵਾਇਆ

ਸੁਨਾਮ ਊਧਮ ਸਿੰਘ ਵਾਲਾ, 14 ਅਕਤੂਬਰ (ਭੁੱਲਰ, ਧਾਲੀਵਾਲ) - ਡੀ.ਏ.ਵੀ.ਸੀਨੀਅਰ ਸੈਕੰਡਰੀ ਪਬਲਿਕ ਸਕੂਲ ਸੁਨਾਮ ਊਧਮ ਸਿੰਘ ਵਾਲਾ ਵੱਲੋਂ ਸਕੂਲ ਪ੍ਰਬੰਧਕ ਕਮੇਟੀ ਦੇ ਮੈਂਬਰ ਅਨੁਰਿਧ ਵਸਿਸ਼ਟ ਦੀ ਅਗਵਾਈ ਵਿਚ 'ਬਦਲਦੇ ਮੌਸਮ' ਵਿਸ਼ੇ 'ਤੇ ਸੈਮੀਨਾਰ ਕਰਵਾਇਆ ਗਿਆ | ਜਿਸ ਵਿਚ ...

ਪੂਰੀ ਖ਼ਬਰ »

ਵਿਦਿਆਰਥੀਆਂ ਨੇ ਵਿੱਦਿਅਕ ਟੂਰ ਲਗਾਇਆ

ਮੂਣਕ, 14 ਅਕਤੂਬਰ (ਕੇਵਲ ਸਿੰਗਲਾ) - ਨਵਦੀਪ ਪਬਕਿਲ ਸੀਨੀਅਰ ਸੈਕੰਡਰੀ ਸਕੂਲ ਮੂਣਕ ਦੇ ਵਿਦਿਆਰਥੀਆਂ ਵਲੋਂ ਕੁਰੂਕਛੇਤਰ ਵਿਖੇ ਧਾਰਮਿਕ ਤੇ ਵਿਦਿਅਕ ਟੂਰ ਲਗਾਇਆ ਗਿਆ ਜਿਸ ਵਿਚ ਚੌਥੀ ਜਮਾਤ ਤੋਂ ਲੈ ਕੇ ਬਾਰ੍ਹਵੀ ਜਮਾਤ ਦੇ ਬੱਚਿਆਂ ਨੰੂ ਕੁਰੂਕਛੇਤਰ ਦੇ ਇਤਿਹਾਸ ਤੇ ...

ਪੂਰੀ ਖ਼ਬਰ »

ਪਰਾਲੀ ਸਾੜੇ ਬਿਨਾਂ ਉੱਤਮ ਖੇਤੀ ਲਈ ਅੱਗੇ ਆਏ ਲੌ ਾਗੋਵਾਲ ਦੇ ਅਗਾਂਹਵਧੂ ਕਿਸਾਨ

ਲੌਾਗੋਵਾਲ, 14 ਅਕਤੂਬਰ (ਵਿਨੋਦ) - ਲੌਾਗੋਵਾਲ ਦੇ ਅਗਾਂਹਵਧੂ ਕਿਸਾਨਾਂ ਦੇ ਗਰੁੱਪ ਨੇ ਸ਼ੁੱਧ ਵਾਤਾਵਰਨ, ਲਾਹੇਵੰਦ ਅਤੇ ਉੱਤਮ ਖੇਤੀ ਲਈ ਪੰਜਾਬ ਦੇ ਕਿਸਾਨਾਂ ਨੂੰ ਫ਼ਸਲਾਂ ਦੀ ਨਾੜ ਨੂੰ ਅੱਗ ਨਾ ਲਾਉਣ ਦੀ ਅਪੀਲ ਕੀਤੀ ਹੈ | ਜਾਗਰੂਕ ਕਿਸਾਨਾਂ ਨੇ ਅਹਿਦ ਕੀਤਾ ਹੈ ਕਿ ...

ਪੂਰੀ ਖ਼ਬਰ »

ਤੋਲਾਵਾਲ ਵਿਖੇ ਹੋਇਆ ਜਾਗਰਣ

ਚੀਮਾ ਮੰਡੀ, 14 ਅਕਤੂਬਰ (ਦਲਜੀਤ ਸਿੰਘ ਮੱਕੜ) - ਸ੍ਰੀ ਦੁਰਗਾ ਸਕਤੀ ਮੰਦਰ ਕਮੇਟੀ ਤੋਲਾਵਾਲ ਵੱਲੋ ਸਮੂਹ ਨਗਰ ਵਾਸੀਆਂ ਦੇ ਸਹਿਯੋਗ ਨਾਲ ਮਨਾਏ ਗਏ 12ਵੇਂ ਸਾਲਾਨਾ ਭੰਡਾਰੇ ਦੌਰਾਨ ਮਹਾਮਾਈ ਦਾ ਜਾਗਰਣ ਬਹੁਤ ਹੀ ਸ਼ਰਧਾ ਤੇ ਉਤਸ਼ਾਹ ਨਾਲ ਕਰਵਾਇਆ ਗਿਆ ਜਿਸ ਦੀ ਪੂਜਾ ...

ਪੂਰੀ ਖ਼ਬਰ »

ਕੌਮੀ ਡਾਕ ਹਫ਼ਤਾ ਮਨਾਇਆ

ਸੁਨਾਮ ਊਧਮ ਸਿੰਘ ਵਾਲਾ, 14 ਅਕਤੂਬਰ (ਧਾਲੀਵਾਲ, ਭੁੱਲਰ) - ਸਥਾਨਕ ਇੰਟਰਨੈਸ਼ਨਲ ਆਕਸਫੋਰਡ ਸਕੂਲ ਵਿਖੇ ਸਕੂਲ ਚੇਅਰਮੈਨ ਰਜਿੰਦਰ ਗੋਇਲ ਦੀ ਅਗਵਾਈ ਵਿਚ ਕੌਮੀ ਡਾਕ ਹਫ਼ਤਾ ਮਨਾਇਆ ਗਿਆ | ਇਸ ਸਮੇਂ ਬੱਚਿਆਂ ਨੂੰ ਡਾਕ ਬਾਰੇ ਜਾਣੂ ਕਰਵਾਉਂਦਿਆਂ ਉਨ੍ਹਾਂ ਤੋਂ ...

ਪੂਰੀ ਖ਼ਬਰ »

ਅਕਾਲ ਜੋਤ ਸਕੂਲ ਦੇ ਬੱਚਿਆਂ ਨੇ ਅਥਲੈਟਿਕਸ ਦੀਆਂ ਖੇਡਾਂ 'ਚ ਫੁੰਡੇ ਗੋਲਡ ਮੈਡਲ

ਖਨੌਰੀ, 14 ਅਕਤੂਬਰ ( ਰਾਜੇਸ਼ ਕੁਮਾਰ) - ਇੱਥੋਂ ਦੇ ਨੇੜਲੇ ਸਕੂਲ ਅਕਾਲ ਜੋਤ ਪਬਲਿਕ ਸਕੂਲ ਦੇ ਚੇਅਰਮੈਨ ਸ. ਸਤਬੀਰ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸਿੱਖਿਆ ਵਿਭਾਗ ਵਲੋਂ ਕਰਵਾਈਆਂ ਜਾ ਰਹੀਆਂ ਅਥਲੈਟਿਕਸ ਦੀਆਂ ਖੇਡਾਂ ਵਿੱਚ ਉਨ੍ਹਾਂ ਦੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX