ਤਾਜਾ ਖ਼ਬਰਾਂ


ਫੌਜ ਮੁਖੀ ਬਿਪਿਨ ਰਾਵਤ ਨੇ ਕੀਤੇ ਬਦਰੀਨਾਥ ਮੰਦਰ ਦੇ ਦਰਸ਼ਨ
. . .  22 minutes ago
ਦੇਹਰਾਦੂਨ, 19 ਸਤੰਬਰ- ਫੌਜ ਮੁਖੀ ਜਨਰਲ ਬਿਪਿਨ ਰਾਵਤ ਨੇ ਅੱਜ ਆਪਣੀ ਪਤਨੀ ਮਧੁਲਿਕਾ ਨਾਲ ਬਦਰੀਨਾਥ ਮੰਦਰ ਦੇ ਦਰਸ਼ਨ ਕੀਤੇ। ਇਸ...
ਡੇਰਾ ਬਾਬਾ ਨਾਨਕ ਪਹੁੰਚੇ ਕੈਪਟਨ ਅਤੇ ਉਨ੍ਹਾਂ ਦੀ ਕੈਬਨਿਟ ਦੇ ਵਜ਼ੀਰ
. . .  35 minutes ago
ਡੇਰਾ ਬਾਬਾ ਨਾਨਕ, 19 ਸਤੰਬਰ (ਕਾਹਲੋਂ, ਸ਼ਰਮਾ, ਪੁਰੇਵਾਲ ਮਾਂਗਟ, ਬਾਠ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਉਨ੍ਹਾਂ ਦੀ ਕੈਬਨਿਟ ਦੇ ਕੁਝ ਵਜ਼ੀਰ ਡੇਰਾ ਬਾਬਾ ਨਾਨਕ ਵਿਖੇ ਪਹੁੰਚ ਚੁੱਕੇ...
ਕੁਝ ਸਮੇਂ ਬਾਅਦ ਡੇਰਾ ਬਾਬਾ ਨਾਨਕ 'ਚ ਸ਼ੁਰੂ ਹੋਵੇਗੀ ਪੰਜਾਬ ਕੈਬਨਿਟ ਦੀ ਬੈਠਕ
. . .  55 minutes ago
ਡੇਰਾ ਬਾਬਾ ਨਾਨਕ, 19 ਸਤੰਬਰ (ਕਾਹਲੋਂ, ਸ਼ਰਮਾ, ਪੁਰੇਵਾਲ ਮਾਂਗਟ, ਬਾਠ)- ਜ਼ਿਲ੍ਹਾ ਗੁਰਦਾਸਪੁਰ ਦੇ ਇਤਿਹਾਸਕ ਕਸਬਾ ਡੇਰਾ ਬਾਬਾ ਨਾਨਕ 'ਚ ਅੱਜ ਪੰਜਾਬ ਕੈਬਨਿਟ ਦੀ ਬੈਠਕ ਮੁੱਖ ਮੰਤਰੀ ਕੈਪਟਨ...
ਝਾਰਖੰਡ 'ਚ ਕਾਂਗਰਸ ਨੂੰ ਝਟਕਾ, ਸਾਬਕਾ ਪ੍ਰਧਾਨ ਡਾ. ਅਜੇ ਕੁਮਾਰ 'ਆਪ' 'ਚ ਹੋਏ ਸ਼ਾਮਲ
. . .  about 1 hour ago
ਨਵੀਂ ਦਿੱਲੀ, 19 ਸਤੰਬਰ- ਝਾਰਖੰਡ ਕਾਂਗਰਸ ਦੇ ਸਾਬਕਾ ਪ੍ਰਧਾਨ ਡਾ. ਅਜੇ ਕੁਮਾਰ ਅੱਜ ਆਮ ਆਦਮੀ ਪਾਰਟੀ 'ਚ ਸ਼ਾਮਲ ਹੋ ਗਏ। ਉਨ੍ਹਾਂ ਨੇ ਅੱਜ 'ਆਪ' ਨੇਤਾ ਅਤੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼...
ਸ੍ਰੀਲੰਕਾ ਦੀ ਜਲ ਸੈਨਾ ਨੇ ਪੰਜ ਭਾਰਤੀ ਮਛੇਰਿਆਂ ਨੂੰ ਫੜਿਆ
. . .  about 1 hour ago
ਰਾਮੇਸ਼ਵਰਮ, 19 ਸਤੰਬਰ- ਸ੍ਰੀਲੰਕਾ ਦੀ ਜਲ ਸੈਨਾ ਨੇ ਅੱਜ ਸਵੇਰੇ ਡੈਲਫਟ ਟਾਪੂ ਦੇ ਨੇੜਿਓਂ ਪੁਦੁਕੋਟੀ ਜ਼ਿਲ੍ਹੇ ਦੇ ਜਗਤਪੱਟੀਨਮ...
ਕਾਰ ਦੀ ਟਰੈਕਟਰ-ਟਰਾਲੀ ਨਾਲ ਹੋਈ ਭਿਆਨਕ ਟੱਕਰ, ਮਾਂ-ਪੁੱਤ ਸਣੇ ਤਿੰਨ ਦੀ ਮੌਤ
. . .  about 1 hour ago
ਪਾਤੜਾਂ, 19 ਸਤੰਬਰ (ਗੁਰਵਿੰਦਰ ਸਿੰਘ ਬੱਤਰਾ)- ਹਿਸਾਰ-ਚੰਡੀਗੜ੍ਹ ਰੋਡ 'ਤੇ ਪਾਤੜਾਂ ਦੇ ਨੇੜਲੇ ਪਿੰਡ ਬਾਦਲਗੜ੍ਹ ਨਜ਼ਦੀਕ ਅੱਜ ਟਰੈਕਟਰ-ਟਰਾਲੀ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ 'ਚ ਮਾਂ-ਪੁੱਤ ਸਣੇ ਤਿੰਨ ਲੋਕਾਂ...
ਘਰ ਨਾਲ ਟਕਰਾਈ ਬੱਸ, 7 ਲੋਕ ਜ਼ਖ਼ਮੀ
. . .  about 1 hour ago
ਭੋਪਾਲ, 19 ਸਤੰਬਰ- ਮੱਧ ਪ੍ਰਦੇਸ਼ ਦੇ ਮੂਰੈਨਾ ਜ਼ਿਲ੍ਹੇ 'ਚ ਅੱਜ ਇੱਕ ਬੱਸ ਘਰ ਨਾਲ ਟਕਰਾਅ ਗਈ। ਇਸ ਹਾਦਸੇ 'ਚ ਸੱਤ ਲੋਕ ਜ਼ਖ਼ਮੀ ਹੋ ਗਏ। ਜਾਣਕਾਰੀ...
ਲੜਾਕੂ ਜਹਾਜ਼ 'ਤੇਜਸ' 'ਚ ਉਡਾਣ ਭਰਨ ਵਾਲੇ ਦੇਸ਼ ਦੇ ਪਹਿਲੇ ਰੱਖਿਆ ਮੰਤਰੀ ਬਣੇ ਰਾਜਨਾਥ ਸਿੰਘ
. . .  about 2 hours ago
ਬੈਂਗਲੁਰੂ, 19 ਸਤੰਬਰ- ਕਰਨਾਟਕ ਦੇ ਬੈਂਗਲੁਰੂ 'ਚ ਅੱਜ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਸਵਦੇਸ਼ੀ ਲੜਾਕੂ ਜਹਾਜ਼ 'ਤੇਜਸ' 'ਚ ਉਡਾਣ ਭਰੀ। ਪਹਿਲੀ ਵਾਰ ਦੇਸ਼ ਦੇ ਰੱਖਿਆ ਮੰਤਰੀ ਨੇ 'ਤੇਜਸ' 'ਚ...
ਐਸ.ਜੀ.ਪੀ.ਸੀ. ਦੀ ਸੁਲਤਾਨਪੁਰ ਲੋਧੀ 'ਚ ਅੱਜ ਅਹਿਮ ਬੈਠਕ
. . .  about 3 hours ago
ਸੁਲਤਾਨਪੁਰ ਲੋਧੀ, 19 ਸਤੰਬਰ (ਥਿੰਦ, ਹੈਪੀ, ਲਾਡੀ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਇੱਕ ਅਹਿਮ ਮੀਟਿੰਗ ਅੱਜ 11 ਵਜੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਹੋ ਰਹੀ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ਹੇਠ ਹੋ ਰਹੀ ਮੀਟਿੰਗ...
ਦਹੇਜ ਖ਼ਾਤਰ ਨੂੰਹ ਤੇ ਤਿੰਨ ਮਹੀਨਿਆਂ ਦੀ ਮਾਸੂਮ ਨੂੰ ਲਗਾਈ ਅੱਗ, ਮੌਤ
. . .  about 3 hours ago
ਰਾਮਪੁਰ, 19 ਸਤੰਬਰ - ਉਤਰ ਪ੍ਰਦੇਸ਼ ਸਥਿਤ ਰਾਮਪੁਰ ਦੇ ਹਾਜੀਪੁਰਾ ਮੁਹੱਲਾ ਵਿਚ ਇਕ ਦਿਲ ਦਹਿਲਾਉਣ ਵਾਲੀ ਵਾਰਦਾਤ ਸਾਹਮਣੇ ਆਈ ਹੈ। ਇਕ ਔਰਤ ਤੇ ਉਸ ਦੀ ਤਿੰਨ ਮਹੀਨਿਆਂ ਦੀ ਮਾਸੂਮ ਬੇਟੀ ਦੀ ਉਸ ਦੇ ਸਹੁਰਿਆਂ ਵੱਲੋਂ ਅੱਗ ਲਗਾ ਕੇ ਹੱਤਿਆ ਕਰ ਦਿੱਤੀ ਗਈ। ਸਹੁਰਿਆਂ ਵੱਲੋਂ...
ਆਵਾਜਾਈ ਜੁਰਮਾਨਿਆਂ 'ਚ ਵਾਧੇ ਖਿਲਾਫ 34 ਟਰਾਂਪੋਰਟ ਸੰਗਠਨਾਂ ਦੀ ਹੜਤਾਲ
. . .  about 3 hours ago
ਨਵੀਂ ਦਿੱਲੀ, 19 ਸਤੰਬਰ - ਨਵੇਂ ਮੋਟਰ ਵਹੀਕਲ ਐਕਟ ਤਹਿਤ ਆਵਾਜਾਈ ਜੁਰਮਾਨਾ ਕਈ ਗੁਣਾ ਵਧਾਏ ਜਾਣ ਦੇ ਵਿਰੋਧ ਵਿਚ ਆਲ ਇੰਡੀਆ ਮੋਟਰ ਟਰਾਂਸਪੋਰਟਰ ਐਸੋਸੀਏਸ਼ਨ ਨੇ ਅੱਜ ਦੇਸ਼ ਭਰ ਵਿਚ ਹੜਤਾਲ ਕੀਤੀ ਹੈ। ਮੋਟਰ ਵਹੀਕਲ ਐਕਟ ਵਿਚ ਸੋਧ ਦੇ ਨਾਲ ਲਾਗੂ ਕੀਤੇ ਨਿਯਮਾਂ ਨੂੰ...
ਅੱਜ ਦਾ ਵਿਚਾਰ
. . .  about 4 hours ago
ਬੈਂਕ ਦੀ ਇਮਾਰਤ ਵਿਚ ਅਚਾਨਕ ਲੱਗੀ ਅੱਗ
. . .  1 day ago
ਅਹਿਮਦਗੜ੍ਹ ,18 ਸਤੰਬਰ (ਸੋਢੀ) -ਸਥਾਨਕ ਪੰਜਾਬ ਐਂਡ ਸਿੰਧ ਬੈਂਕ ਦੀ ਇਮਾਰਤ ਵਿਚ ਅੱਜ ਰਾਤ ਕਰੀਬ 10 ਵਜੇ ਅਚਾਨਕ ਅੱਗ ਲੱਗ ਗਈ।ਜਿਸ ਕਾਰਨ ਬੈਂਕ ਵਿਚ ਪਿਆ ਕਾਫੀ ਰਿਕਾਰਡ, ਬੈਂਕ ਵਿਚ ਲੱਗੇ ਏਅਰ ਕੰਡੀਸ਼ਨਰ ਅਤੇ ਪੱਖਿਆਂ ਤੋਂ ਇਲਾਵਾ...
ਭਾਰਤ-ਦੱਖਣੀ ਅਫ਼ਰੀਕਾ ਦੂਸਰਾ ਟੀ-20 : ਭਾਰਤ ਨੇ ਦੱਖਣੀ ਅਫ਼ਰੀਕਾ ਨੂੰ 7 ਵਿਕਟਾਂ ਨਾਲ ਹਰਾਇਆ
. . .  1 day ago
ਸ਼ਕਤੀ ਨਹਿਰ 'ਚ ਡਿੱਗੀ ਕਾਰ ਮਿਲੀ ,ਕਾਰ ਸਵਾਰਾਂ ਦੀ ਭਾਲ ਜਾਰੀ
. . .  1 day ago
ਪਾਉਂਟਾ ਸਾਹਿਬ , 18 ਸਤੰਬਰ { ਹਰਬਖ਼ਸ਼ ਸਿੰਘ } -ਪਾਉਂਟਾ ਸਾਹਿਬ ਕੋਲ ਕੁਲਹਾਲ ਸ਼ਕਤੀ ਨਹਿਰ 'ਚ ਡਿੱਗੀ ਕਾਰ ਨੂੰ ਗ਼ੋਤਾ ਖੋਰਾ ਅਤੇ ਐਨ ਡੀ ਆਰ ਐਫ ਨੇ 24 ਘੰਟਿਆਂ ਬਾਅਦ ਬਾਹਰ ਕੱਢ ਲਿਆ ਹੈ। ਕਾਰ ਵਿਚ ਕੌਣ ਕੌਣ ਸਵਾਰ ਸੀ ...
ਮਾਂ ਬੋਲੀ ਪੰਜਾਬੀ ਦੇ ਹੱਕ 'ਚ ਸੋਸ਼ਲ ਮੀਡੀਆ 'ਤੇ ਉੱਠੀ ਲਹਿਰ
. . .  1 day ago
ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦੇਹਾਤੀ ਦੇ ਦੋ ਦਰਜਨ ਕਰਮਚਾਰੀਆਂ ਦਾ ਡੋਪ ਟੈੱਸਟ ਪੌਜੀਟਿਵ ਆਇਆ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਦੂਸਰਾ ਟੀ-20 : ਦੱਖਣੀ ਅਫ਼ਰੀਕਾ ਨੇ ਭਾਰਤ ਨੂੰ ਦਿੱਤਾ 150 ਦੌੜਾਂ ਦਾ ਟੀਚਾ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਦੂਸਰਾ ਟੀ-20 : ਦੱਖਣੀ ਅਫ਼ਰੀਕਾ ਦਾ ਤੀਸਰਾ ਖਿਡਾਰੀ ਆਊਟ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਦੂਸਰਾ ਟੀ-20 : ਦੱਖਣੀ ਅਫ਼ਰੀਕਾ ਦਾ ਦੂਸਰਾ ਖਿਡਾਰੀ (ਕੁਵਿੰਟਨ ਡੀ ਕਾਕ) 54 ਦੌੜਾਂ ਬਣਾ ਕੇ ਆਊਟ
. . .  1 day ago
ਇੱਕ ਹੋਰ ਬੇਰੁਜ਼ਗਾਰ ਈ.ਟੀ.ਟੀ ਅਧਿਆਪਕ ਵੱਲੋਂ ਮਰਨ ਵਰਤ ਸ਼ੁਰੂ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਦੂਸਰਾ ਟੀ-20 : 10 ਓਵਰਾ ਤੋਂ ਬਾਅਦ ਦੱਖਣੀ ਅਫ਼ਰੀਕਾ 78/1
. . .  1 day ago
ਰਾਬਰਟ ਸੀ.ਓ ਬ੍ਰਾਇਨ ਹੋਣਗੇ ਅਮਰੀਕਾ ਦੇ ਨਵੇਂ ਕੌਮੀ ਸੁਰੱਖਿਆ ਸਲਾਹਕਾਰ
. . .  1 day ago
ਰੇਲਵੇ ਸਟੇਸ਼ਨ ਤੋਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
. . .  1 day ago
ਭਾਰਤ-ਦੱਖਣੀ ਅਫ਼ਰੀਕਾ ਦੂਸਰਾ ਟੀ-20 : 5 ਓਵਰਾ ਤੋਂ ਬਾਅਦ ਦੱਖਣੀ ਅਫ਼ਰੀਕਾ 32/1
. . .  1 day ago
ਭਾਰਤ-ਦੱਖਣੀ ਅਫ਼ਰੀਕਾ ਦੂਸਰਾ ਟੀ-20 : ਦੱਖਣੀ ਅਫ਼ਰੀਕਾ ਦਾ ਪਹਿਲਾ ਖਿਡਾਰੀ ਆਊਟ
. . .  1 day ago
ਟਰੰਪ ਵੱਲੋਂ ਈਰਾਨ 'ਤੇ ਪਾਬੰਦੀਆਂ ਵਧਾਉਣ ਦੇ ਹੁਕਮ
. . .  1 day ago
ਕਦੇ ਵੀ ਹਿੰਦੀ ਨੂੰ ਦੂਸਰੀਆਂ ਖੇਤਰੀ ਭਾਸ਼ਾਵਾਂ ਉੱਪਰ ਥੋਪਣ ਦੀ ਗੱਲ ਨਹੀ ਕਹੀ - ਅਮਿਤ ਸ਼ਾਹ
. . .  1 day ago
ਕਸ਼ਮੀਰ 'ਚ ਕਰਫ਼ਿਊ ਹਟਾਏ ਜਾਣ ਤੱਕ ਭਾਰਤ ਨਾਲ ਗੱਲਬਾਤ ਨਹੀਂ - ਇਮਰਾਨ ਖਾਨ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਦੂਸਰਾ ਟੀ-20 : ਟਾਸ ਜਿੱਤ ਕੇ ਭਾਰਤ ਵੱਲੋਂ ਪਹਿਲਾ ਗੇਂਦਬਾਜ਼ੀ ਦਾ ਫ਼ੈਸਲਾ
. . .  1 day ago
8 ਤਹਿਸੀਲਦਾਰਾਂ ਤੇ 4 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ
. . .  1 day ago
ਪ੍ਰਧਾਨ ਮੰਤਰੀ ਨੂੰ ਮਿਲੀ ਮਮਤਾ ਬੈਨਰਜੀ
. . .  1 day ago
ਐਲੀ ਮਾਂਗਟ ਨੂੰ ਮਿਲੀ ਜ਼ਮਾਨਤ
. . .  1 day ago
ਇੱਕ ਆਈ. ਏ. ਐੱਸ. ਅਤੇ ਚਾਰ ਪੀ. ਸੀ. ਐੱਸ. ਅਫ਼ਸਰਾਂ ਦੇ ਤਬਾਦਲੇ
. . .  1 day ago
ਹਿੰਦੀ 'ਤੇ ਹੰਗਾਮਾ ਜਾਰੀ, ਹੁਣ ਰਜਨੀਕਾਂਤ ਨੇ ਕਿਹਾ- ਥੋਪੀ ਨਹੀਂ ਜਾਣੀ ਚਾਹੀਦੀ ਕੋਈ ਵੀ ਭਾਸ਼ਾ
. . .  1 day ago
ਬੱਸ ਕੰਡਕਟਰ ਵਲੋਂ ਲੜਕੀ ਦੇ ਥੱਪੜ ਮਾਰੇ ਜਾਣ ਦੇ ਵਿਰੋਧ 'ਚ ਵਿਦਿਆਰਥੀਆਂ ਨੇ ਕਾਲਜ ਅੱਗੇ ਲਾਇਆ ਧਰਨਾ
. . .  1 day ago
ਪੰਜਾਬ ਸਰਕਾਰ ਦੇ ਵਲੰਟੀਅਰਾਂ ਵਲੋਂ ਸੁਲਤਾਨਪੁਰ ਲੋਧੀ ਅੰਦਰ ਕੀਤੀ ਗਈ ਸਫ਼ਾਈ
. . .  1 day ago
ਕਾਰ ਅਤੇ ਸਕੂਟਰੀ ਵਿਚਾਲੇ ਹੋਈ ਭਿਆਨਕ ਟੱਕਰ 'ਚ ਇੱਕ ਵਿਅਕਤੀ ਦੀ ਮੌਤ
. . .  1 day ago
ਬੇਰੁਜ਼ਗਾਰ ਬੀ. ਐੱਡ ਅਧਿਆਪਕਾਂ ਵਲੋਂ ਵੀ ਭੁੱਖ ਹੜਤਾਲ ਸ਼ੁਰੂ
. . .  1 day ago
ਕਰਤਾਰਪੁਰ ਲਾਂਘੇ ਅਤੇ ਡੇਰਾ ਬਾਬਾ ਨਾਨਕ ਦੇ ਵਿਕਾਸ ਕੰਮਾਂ ਨੂੰ ਲੈ ਕੇ ਮੀਟਿੰਗ ਕੱਲ੍ਹ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਹੁੰਚਣਗੇ
. . .  1 day ago
ਟਿੱਪਰ ਵਲੋਂ ਕੁਚਲੇ ਜਾਣ ਕਾਰਨ ਗਾਇਕ ਮਾਸਟਰ ਸਲੀਮ ਦੀ ਭਾਬੀ ਦੀ ਮੌਤ
. . .  1 day ago
ਕੇਂਦਰੀ ਕੈਬਨਿਟ ਦੇ ਵੱਡੇ ਫ਼ੈਸਲੇ- ਰੇਲਵੇ ਕਰਮਚਾਰੀਆਂ ਨੂੰ ਮਿਲੇਗਾ 78 ਦਿਨਾਂ ਦਾ ਬੋਨਸ, ਈ-ਸਿਗਰਟ 'ਤੇ ਪਾਬੰਦੀ
. . .  1 day ago
ਖੇਮਕਰਨ ਵਿਖੇ ਦੁਕਾਨਦਾਰਾਂ ਅਤੇ ਕਿਸਾਨਾਂ ਵਲੋਂ ਪ੍ਰਦਰਸ਼ਨ
. . .  1 day ago
ਕੈਬਨਿਟ ਬੈਠਕ ਦਾ ਫ਼ੈਸਲਾ- ਰੇਲਵੇ ਕਰਮਚਾਰੀਆਂ ਨੂੰ ਲਗਾਤਾਰ ਛੇਵੇਂ ਸਾਲ ਦਾ ਬੋਨਸ, ਕਰਮਚਾਰੀਆਂ ਨੂੰ 78 ਦਿਨਾਂ ਦੀ ਤਨਖ਼ਾਹ ਬੋਨਸ ਵਜੋਂ ਦਿੱਤੀ ਜਾਵੇਗੀ
. . .  1 day ago
ਕੈਬਨਿਟ ਬੈਠਕ ਦਾ ਫ਼ੈਸਲਾ- ਈ-ਸਿਗਰਟ 'ਤੇ ਸਰਕਾਰ ਨੇ ਪੂਰੀ ਤਰ੍ਹਾਂ ਨਾਲ ਲਾਈ ਪਾਬੰਦੀ
. . .  1 day ago
ਕੈਬਨਿਟ ਦੇ ਫ਼ੈਸਲਿਆਂ 'ਤੇ ਕੇਂਦਰੀ ਮੰਤਰੀ ਨਿਰਮਲਾ ਸੀਤਾਰਮਨ ਅਤੇ ਪ੍ਰਕਾਸ਼ ਜਾਵੜੇਕਰ ਕਰ ਰਹੇ ਪ੍ਰੈੱਸ ਕਾਨਫ਼ਰੰਸ
. . .  1 day ago
ਜਲੰਧਰ ਨਗਰ ਨਿਗਮ ਦੇ ਬੀ. ਐਂਡ ਆਰ. ਵਿਭਾਗ 'ਚ ਵਿਜੀਲੈਂਸ ਵਲੋਂ ਛਾਪੇਮਾਰੀ
. . .  1 day ago
ਸਿਵਲ ਹਸਪਤਾਲ ਸੰਗਰੂਰ ਦੀ ਐਮਰਜੈਂਸੀ 'ਚ ਵੀ ਦੋਹਾਂ ਅਧਿਆਪਕਾਂ ਦਾ ਮਰਨ ਵਰਤ ਜਾਰੀ
. . .  1 day ago
ਸਕੇ ਭਰਾਵਾਂ ਨੂੰ ਅਗਵਾ ਕਰਨ ਦਾ ਮਾਮਲਾ : ਅਦਾਲਤ ਨੇ ਸਾਬਕਾ ਇੰਸਪੈਕਟਰ ਜੋਗਿੰਦਰ ਸਿੰਘ ਨੂੰ ਸੁਣਾਈ 6 ਸਾਲ ਦੀ ਸਜ਼ਾ
. . .  1 day ago
ਆਵਾਰਾ ਪਸ਼ੂ ਕਾਰਨ ਵਾਪਰੇ ਸੜਕ ਹਾਦਸੇ 'ਚ ਨੌਜਵਾਨ ਦੀ ਮੌਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 29 ਅੱਸੂ ਸੰਮਤ 550

ਬਠਿੰਡਾ /ਮਾਨਸਾ

ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵਲੋਂ ਬਠਿੰਡਾ ਸ਼ਹਿਰ ਵਿਖੇ ਵੱਖ-ਵੱਖ ਵਿਕਾਸ ਕੰਮਾਂ ਲਈ ਹਰੀ ਝੰਡੀ

ਬਠਿੰਡਾ, 14 ਅਕਤੂਬਰ (ਕੰਵਲਜੀਤ ਸਿੰਘ ਸਿੱਧੂ)-ਵਿੱਤ ਮੰਤਰੀ ਪੰਜਾਬ ਮਨਪ੍ਰੀਤ ਸਿੰਘ ਬਾਦਲ ਜੋ ਬਠਿੰਡਾ ਸ਼ਹਿਰੀ ਤੋਂ ਵਿਧਾਇਕ ਵੀ ਹਨ ਵਲੋਂ ਅੱਜ ਬਠਿੰਡਾ ਦੇ ਵੱਖ-ਵੱਖ ਸਥਾਨਾਂ 'ਤੇ ਦੌਰਿਆਂ ਨੂੰ ਲੈ ਕੇ ਪੁਲਿਸ ਨੇ ਉਨ੍ਹਾਂ ਦੇ ਦੌਰੇ ਵਾਲੇ ਸਥਾਨਾਂ ਨੂੰ ਲੈ ਕੇ ਅੱਜ ਅਧਿਆਪਕਾਂ ਅਤੇ ਮੁਲਾਜ਼ਮ ਜਥੇਬੰਦੀਆਂ ਦੇ ਚੱਲ ਰਹੇ ਸੰਘਰਸ਼ਾਂ ਦੇ ਚੱਲਦਿਆਂ ਕਿਸੇ ਵੀ ਪ੍ਰਕਾਰ ਦੀ ਕੋਈ ਵੀ ਅਣਸੁਖਾਂਵੀ ਘਟਨਾ ਨੂੰ ਦੇਖਦਿਆਂ ਪੁਲਿਸ ਛਾਉਣੀ ਵਿਚ ਇਲਾਕੇ ਨੂੰ ਤਬਦੀਲ ਕਰੀ ਰੱਖਿਆ | ਅੱਜ ਆਪਣੇ ਹਲਕੇ ਦੇ ਵਿਕਾਸ ਕਾਰਜਾਂ ਨੂੰ ਗਤੀ ਦੇਣ ਲਈ ਪੁੱਜੇ ਵਿੱਤ ਮੰਤਰੀ ਨੇ ਸ਼ਹਿਰ ਦੇ ਵਿਕਾਸ ਲਈ ਕਈ ਅਹਿਮ ਐਲਾਨ ਕੀਤੇ¢ ਜੋਗਾਨੰਦ ਰੋਡ ਨੇੜੇ ਸਰਹਿੰਦ ਨਹਿਰ 'ਤੇ ਢਾਈ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਪੁਲ ਲਈ 70 ਲੱਖ ਰੁਪਏ ਦਾ ਚੈੱਕ ਕਾਲੋਨੀ ਵਾਸੀਆਾ ਨੂੰ ਸੌਾਪਿਆ ਗਿਆ¢ ਉਨ੍ਹਾਂ ਦੱਸਿਆ ਕਿ ਬੁੱਧਵਾਰ ਨੂੰ ਟੈਂਡਰ ਲੱਗਣ ਬਾਅਦ ਪੁਲ ਦੀ ਉਸਾਰੀ ਸ਼ੁਰੂ ਹੋ ਜਾਵੇਗੀ,ਜਿਸ ਨਾਲ ਲੋਕਾਾ ਨੂੰ ਵੱਡੀ ਰਾਹਤ ਮਿਲੇਗੀ¢ ਸਰਹਿੰਦ ਨਹਿਰ ਦੇ ਪੁਲ ,ਥਰਮਲ ਤੋਂ ਜੋਗਾਨੰਦ ਤਕ 67 ਲੱਖ ਰੁਪਏ ਦੀ ਲਾਗਤ ਨਾਲ ਬਣਾਈ ਗਈ ਸੜਕ 'ਤੇ ਵਾਰਡ ਨੰਬਰ 2 ਦੇ ਐੱਮਸੀ ਮਲਕੀਤ ਸਿੰਘ ਦੀ ਅਗਵਾਈ ਹੇਠ ਲੋਕਾਾ ਨੇ ਵਿੱਤ ਮੰਤਰੀ ਦਾ ਧੰਨਵਾਦ ਕੀਤਾ ¢ ਵਿੱਤ ਮੰਤਰੀ ਮਨਪ੍ਰੀਤ ਬਾਦਲ ਨੇ ਮਾਡਲ ਟਾਊਨ ਫੇਜ਼ 4-5 ਤੋਂ ਲੈ ਕੇ ਵਾਰਡ ਨੰਬਰ 2 ਅਮਰਪੁਰਾ ਬਸਤੀ ਦਾ ਸੀਵਰੇਜ ਪਾਉਣ ਦੇ ਕੰਮ ਦੀ ਵੀ ਸ਼ੁਰੂਆਤ ਕਰਵਾਈ ¢ ਉਨ੍ਹਾਂ ਦੱਸਿਆ ਕਿ ਅਮਰਪੁਰਾ ਬਸਤੀ ਵਿਚ ਸੀਵਰੇਜ,ਗਲੀਆਾ ਤੇ ਲਾਈਟਾਂ ਦਾ ਕੰਮ 30 ਜੂਨ 2019 ਤਕ ਮੁਕੰਮਲ ਕਰ ਲਿਆ ਜਾਵੇਗਾ¢ ਵਿੱਤ ਮੰਤਰੀ ਨੇ ਟੀਚਰ ਕਾਲੋਨੀ ਵਿਚ ਲੋਕਾਂ ਨਾਲ ਮੀਟਿੰਗ ਕੀਤੀ, ਜਿਸ ਵਿਚ ਲੋਕਾਂ ਵਲੋਂ ਸੜਕਾਂ, ਫੁੱਟਪਾਥ, ਲਾਈਟਾਾ ਸਬੰਧੀ ਮੰਗਾਾ ਨੂੰ ਪੂਰਾ ਕਰਨ ਦਾ ਐਲਾਨ ਕੀਤਾ | ਇਸ ਮੌਕੇ ਕਾਲੋਨੀ ਦੇ ਵਸਨੀਕਾਂ ਨੇ ਕਾਲੋਨੀ ਨੂੰ ਰੈਗੂਲਰ ਕਰਨ ਦਾ ਮੁੱਦਾ ਵੀ ਵਿੱਤ ਮੰਤਰੀ ਦੇ ਧਿਆਨ ਵਿਚ ਲਿਆਂਦਾ¢ ਉਨ੍ਹਾਂ ਪਾਵਰਕਾਮ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਬਿਜਲੀ ਦੀਆਾ ਤਾਰਾਾ ਨੂੰ ਅੰਡਰਗਰਾਊਾਡ ਕਰਨ ਲਈ ਐਸਟੀਮੇਟ ਤਿਆਰ ਕਰਨ ਤਾਂ ਜੋ ਛੇਤੀ ਹੀ ਬਿਜਲੀ ਦੀਆਂ ਤਾਰਾਂ ਨੂੰ ਅੰਡਰਗਰਾਊਾਡ ਕੀਤਾ ਜਾ ਸਕੇ | ਮਨਪ੍ਰੀਤ ਬਾਦਲ ਨੇ ਸ਼ਹਿਰ ਦੇ ਲੋਕਾਾ ਲਈ 80 ਲੱਖ ਰੁਪਏ ਦੀ ਲਾਗਤ ਨਾਲ ਬਾਇਓ ਡਿਵਰਸਿਟੀ ਪਾਰਕ ਬਣਾਉਣ ਦਾ ਐਲਾਨ ਵੀ ਕੀਤਾ¢ ਉਨ੍ਹਾਾ ਦੱਸਿਆ ਕਿ ਸਰਹਿੰਦ ਨਹਿਰ ਦੇ ਨਾਲ ਤੋਂ ਜੋਗਾਨੰਦ ਪੁਲ ਤਕ ਦੋ ਕਿੱਲੋਮੀਟਰ ਦੇ ਖੇਤਰ ਵਿਚ ਬਹੁਤ ਹੀ ਸੁੰਦਰ ਬਾਇਓ ਡਿਵਰਸਿਟੀ ਪਾਰਕ ਬਣਾਇਆ ਜਾਵੇਗਾ ¢ ਉਨ੍ਹਾਂ ਦੱਸਿਆ ਕਿ ਪਾਰਕ ਨਾਲ ਸ਼ਹਿਰ ਦੀ ਦਿੱਖ ਹੋਰ ਸੁੰਦਰ ਹੋ ਜਾਵੇਗੀ ¢ ਇਸ ਮੌਕੇ ਵਿੱਤ ਮੰਤਰੀ ਦੇ ਨਾਲ ਸੀਨੀਅਰ ਕਾਾਗਰਸੀ ਆਗੂ ਜੈਜੀਤ ਸਿੰਘ ਜੌਹਲ, ਅਸ਼ੋਕ ਪ੍ਰਧਨ, ਮੋਹਨ ਲਾਲ ਝੂੰਬਾ, ਕੇ.ਕੇ ਅਗਰਵਾਲ, ਪਵਨ ਮਾਨੀ, ਮਲਕੀਤ ਸਿੰਘ, ਧਰਮ ਸਿੰਘ ਸੰਗਾ, ਐਡਵੋਕੇਟ ਰਾਜਨ ਗਰਗ, ਬਲਜਿੰਦਰ ਠੇਕੇਦਾਰ,ਅਰੁਣ ਵਧਾਵਨ, ਤਰਸੇਮ ਗੋਇਲ, ਪ੍ਰਕਾਸ਼ ਚੰਦ, ਨੱਥੂ ਰਾਮ, ਹਰਵਿੰਦਰ ਲੱਡੂ, ਸਾਹਿਲ ਠਾਕੁਰ, ਜਿੰਮੀ ਬਰਾੜ, ਓ.ਐਸ.ਡੀ ਜਸਵੀਰ ਢਿੱਲੋਂ, ਮੀਡੀਆ ਸਲਾਹਕਾਰ ਹਰਜੋਤ ਸਿੱਧੂ, ਚਮਕੌਰ ਮਾਨ, ਸੁਖਦੇਵ ਸਿੰਘ, ਬੇਅੰਤ ਸਿੰਘ ਅਤੇ ਹੋਰ ਕਾਾਗਰਸੀ ਵਰਕਰ ਹਾਜ਼ਰ |

22 ਬੋਤਲਾਂ ਹਰਿਆਣਾ ਸ਼ਰਾਬ ਬਰਾਮਦ

ਰਾਮਾਂ ਮੰਡੀ, 14 ਅਕਤੂਬਰ (ਗੁਰਪ੍ਰੀਤ ਸਿੰਘ ਅਰੋੜਾ)-ਐਸ.ਐਸ.ਪੀ.ਬਠਿੰਡਾ ਡਾ: ਨਾਨਕ ਸਿੰਘ ਵਲੋਂ ਨਸ਼ਿਆਂ ਦੇ ਿਖ਼ਲਾਫ਼ ਚਲਾਈ ਮੁਹਿੰਮ ਨੰੂ ਉਸ ਸਮੇਂ ਸਫਲਤਾ ਮਿਲੀ ਜਦੋਂ ਕਿ ਰਾਮਾਂ ਥਾਣਾ ਮੁਖੀ ਮਨੋਜ ਕੁਮਾਰ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ 'ਤੇ ਹੌਲਦਾਰ ਬਲਵਿੰਦਰ ...

ਪੂਰੀ ਖ਼ਬਰ »

ਪੱਕਾ ਕਲਾਂ 'ਚ ਪੁਲਿਸ ਛਾਪੇਮਾਰੀ ਦੌਰਾਨ 360 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ

ਸੰਗਤ ਮੰਡੀ, 14 ਅਕਤੂਬਰ (ਅੰਮਿ੍ਤਪਾਲ ਸ਼ਰਮਾ/ਸ਼ਾਮ ਸੁੰਦਰ ਜੋਸ਼ੀ/ਰੁਪਿੰਦਰਜੀਤ ਸਿੰਘ)-ਥਾਣਾ ਸੰਗਤ ਦੀ ਪੁਲਿਸ ਵੱਲੋਂ ਪਿੰਡ ਪੱਕਾ ਕਲਾਂ 'ਚ ਕੀਤੀ ਛਾਪੇਮਾਰੀ ਦੌਰਾਨ 360 ਬੋਤਲਾਂ ਨਜਾਇਜ਼ ਸ਼ਰਾਬ ਸਮੇਤ ਇੱਕ ਔਰਤ ਨੂੰ ਗਿ੍ਫ਼ਤਾਰ ਕੀਤਾ ਹੈ ਜਦਕਿ ਉਸ ਦਾ ਪਤੀ ਮੌਕੇ ...

ਪੂਰੀ ਖ਼ਬਰ »

ਮੈਕਰੋ ਗਲੋਬਲ ਦੇ ਵਿਦਿਆਰਥੀਆਂ ਨੇ ਆਈਲੈਟਸ ਵਿਚ ਮੱਲਾਂ ਮਾਰੀਆਂ

ਭਗਤਾ ਭਾਈਕਾ, 14 ਅਕਤੂਬਰ (ਸੁਖਪਾਲ ਸਿੰਘ ਸੋਨੀ)-ਮੈਕਰੋ ਗਲੋਬਲ ਗਰੁੱਪ ਆਫ਼ ਇੰਸਟੀਚਿਊਟ ਆਈਲੈਟਸ ਅਤੇ ਸਟੱਡੀ ਵੀਜ਼ਾ ਮੋਗਾ ਦੀ ਭਗਤਾ ਭਾਈਕਾ ਵਿਖੇ ਖੋਲੀ ਗਈ ਬਰਾਂਚ ਦੇ ਵਿਦਿਆਰਥੀਆਂ ਵਲੋਂ ਆਈਲੈਟਸ ਵਿਚ ਦਿਨ ਬ ਦਿਨ ਮੱਲਾਂ ਮਾਰ ਕੇ ਆਪਣੇ ਮਾਪਿਆ ਅਤੇ ਸੰਸਥਾ ਦਾ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਪ੍ਰਾਇਮਰੀ ਖੇਡਾਂ ਵਿਚ ਮਾਸਟਰ ਮਾਈਾਡ ਸਕੂਲ ਦੇ ਖਿਡਾਰੀਆਂ ਦਾ ਸ਼ਾਨਦਾਰ ਪ੍ਰਦਰਸ਼ਨ

ਰਾਮਾਂ ਮੰਡੀ, 14 ਅਕਤੂਬਰ (ਗੁਰਪ੍ਰੀਤ ਸਿੰਘ ਅਰੋੜਾ)-ਬੀਤੇ ਦਿਨੀਂ ਸਮਾਪਤ ਹੋਈਆਂ ਜ਼ਿਲ੍ਹਾ ਪੱਧਰੀ ਪ੍ਰਾਇਮਰੀ ਖੇਡਾਂ ਵਿਚ ਨੇੜਲੇ ਪਿੰਡ ਬੰਗੀ ਰੁੱਘੂ ਦੇ ਮਾਸਟਰ ਮਾਈਾਡ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 8 ਖੇਡਾਂ ...

ਪੂਰੀ ਖ਼ਬਰ »

ਸੀਂਗੋ ਮੰਡੀ ਪੁਲਿਸ ਵਲੋਂ 36 ਬੋਤਲਾਂ ਹਰਿਆਣਾ ਸ਼ਰਾਬ ਸਮੇਤ ਕਥਿਤ ਦੋਸ਼ੀ ਗਿ੍ਫ਼ਤਾਰ

ਸੀਂਗੋ ਮੰਡੀ, 14 ਅਕਤੂਬਰ (ਲੱਕਵਿੰਦਰ ਸ਼ਰਮਾ)-ਨਸ਼ਾ ਤਸਕਰਾਂ ਿਖ਼ਲਾਫ਼ ਵਿੱਢੀ ਮੁਹਿੰਮ ਤਹਿਤ ਸਥਾਨਕ ਪੁਲਿਸ ਨੇ ਪਿੰਡ ਨਥੇਹਾ ਲਾਗੇ ਨਾਕਾ ਲਾ ਕੇ ਗੈਰ ਕਾਨੂੰਨੀ ਤੌਰ 'ਤੇ ਹਰਿਆਣਾ ਸ਼ਰਾਬ ਦੀਆਂ 36 ਬੋਤਲਾਂ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ | ਹੌਲਦਾਰ ...

ਪੂਰੀ ਖ਼ਬਰ »

ਸਾਢੇ 31 ਹਜ਼ਾਰ ਪਾਬੰਦੀਸ਼ੁਦਾ ਨਸ਼ੀਲੀਆਂ ਗੋਲੀਆਂ ਸਣੇ 2 ਗਿ੍ਫਤਾਰ

ਬਠਿੰਡਾ, 14 ਅਕਤੂਬਰ (ਸੁਖਵਿੰਦਰ ਸਿੰਘ ਸੁੱਖਾ)-ਬਠਿੰਡਾ ਦੇ ਸੀ.ਆਈ.ਏ.ਸਟਾਫ਼-2 ਦੀ ਪੁਲਿਸ ਪਾਰਟੀ ਵਲੋਂ ਸਥਾਨਕ ਗਣੇਸ਼ਾ ਬਸਤੀ ਦੇ ਬੱਸ ਸਟੈਂਡ ਨੇੜਿਉਂ 2 ਵਿਅਕਤੀਆਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਕੋਲੋਂ ਪਾਬੰਦੀਸ਼ੁਦਾ ਨਸ਼ੀਲੀਆਂ ਗੋਲੀਆਂ ਦੀ ਵੱਡੀ ਖੇਪ ਬਰਾਮਦ ...

ਪੂਰੀ ਖ਼ਬਰ »

ਸਰਕਾਰੀ ਮਿਡਲ ਸਕੂਲ ਤਖ਼ਤਮੱਲ ਦੇ ਵਿਦਿਆਰਥੀਆਂ ਨੇ ਵਿੱਦਿਅਕ ਟੂਰ ਲਗਾਇਆ

ਕਾਲਾਂਵਾਲੀ, 14 ਅਕਤੂਬਰ (ਭੁਪਿੰਦਰ ਪੰਨੀਵਾਲੀਆ)-ਖੇਤਰ ਦੇ ਪਿੰਡ ਤਖ਼ਤਮੱਲ ਦੇ ਸਰਕਾਰੀ ਮਿਡਲ ਸਕੂਲ ਦੇ ਵਿਦਿਆਰਥੀਆਂ ਨੂੰ ਸਕੂਲ ਦੀ ਮੁੱਖ ਅਧਿਆਪਿਕਾ ਹਰਦਵਾਰੀ ਰਾਣੀ ਦੀ ਅਗਵਾਈ ਵਿਚ ਵਿੱਦਿਅਕ ਟੂਰ 'ਤੇ ਸਾਇੰਸ ਸਿਟੀ ਜਲੰਧਰ, ਵਿਰਾਸਤ ਏ ਖ਼ਾਲਸਾ ਅਨੰਦਪੁਰ ...

ਪੂਰੀ ਖ਼ਬਰ »

ਅਕਾਲੀ ਕੌ ਾਸਲਰ ਸੁਖਦੇਵ ਸਿੰਘ ਸੁੱਖੀ ਅਤੇ ਉਸ ਦੇ ਪੁੱਤਰ ਿਖ਼ਲਾਫ਼ ਮੁਕੱਦਮਾ ਦਰਜ

ਰਾਮਪੁਰਾ ਫੂਲ, 14 ਅਕਤੂਬਰ (ਗੁਰਮੇਲ ਸਿੰਘ ਵਿਰਦੀ)-ਰਾਮਪੁਰਾ ਦੇ ਅਕਾਲੀ ਕੌਾਸਲਰ ਸੁਖਦੇਵ ਸਿੰਘ ਅਤੇ ਉਸ ਦੇ ਪੁੱਤਰ ਿਖ਼ਲਾਫ਼ ਰੁਪਇਆ ਦੇ ਲੈਣ ਦੇਣ ਨੰੂ ਲੈ ਕੇ ਥਾਣਾ ਫੂਲ ਵਿਖੇ ਮਾਮਲਾ ਦਰਜ ਕੀਤਾ ਗਿਆ | ਉਧਰ ਨਗਰ ਕੌਾਸਲ ਸਾਬਕਾ ਪ੍ਰਧਾਨ ਸੁਨੀਲ ਬਿੱਟਾ ਨੇ ਦੱਸਿਆ ...

ਪੂਰੀ ਖ਼ਬਰ »

ਸਰਕਾਰਾਂ ਪਰਾਲੀ ਦੀ ਸਾਂਭ-ਸੰਭਾਲ ਸਬੰਧੀ ਕਿਸਾਨਾਂ ਨੂੰ 6 ਹਜ਼ਾਰ ਰੁਪਏ ਪ੍ਰਤੀ ਏਕੜ ਜਾਂ 200 ਰੁਪਏ ਕੁਇੰਟਲ ਝੋਨੇ 'ਤੇ ਬੋਨਸ ਦੇਣ-ਰਾਮਕਰਨ ਸਿੰਘ ਰਾਮਾਂ

ਬਠਿੰਡਾ, 14 ਅਕਤੂਬਰ (ਕੰਵਲਜੀਤ ਸਿੰਘ ਸਿੱਧੂ)-17 ਫ਼ੀਸਦੀ ਨਮੀ ਵਾਲਾ ਝੋਨਾ ਖ਼ਰੀਦਣ ਸਬੰਧੀ ਰੱਖੀ ਗਈ ਸ਼ਰਤ ਨੂੰ ਵਧਾ ਕੇ ਕੇਂਦਰ ਸਰਕਾਰ 21 ਫ਼ੀਸਦੀ ਕਰੇ ਤਾਂ ਜੋ ਝੋਨੇ ਦੀ ਫ਼ਸਲ ਵੇਚਣ ਸਮੇਂ ਕਿਸਾਨਾਂ ਦੀ ਹੁੰਦੀ ਲੁੱਟ ਤੇ ਖ਼ੱਜਲ-ਖ਼ੁਆਰੀ ਨੂੰ ਰੋਕਿਆ ਜਾ ਸਕੇ | ...

ਪੂਰੀ ਖ਼ਬਰ »

36 ਬੋਤਲਾਂ ਸਮੇਤ ਇਕ ਵਿਅਕਤੀ ਪੁਲਿਸ ਅੜਿੱਕੇ

ਸੀਂਗੋ ਮੰਡੀ, 14 ਅਕਤੂਬਰ (ਪਿ੍ੰਸ ਸੌਰਭ ਗਰਗ)-ਪੁਲਿਸ ਪ੍ਰਸ਼ਾਸਨ ਵਲੋਂ ਇਕ ਵਿਅਕਤੀ ਨੂੰ 36 ਬੋਤਲਾਂ ਸ਼ਰਾਬ ਸਮੇਤ ਕਾਬੂ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਹੌਲਦਾਰ ਬੋਘਾ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿੰਡ ਨਥੇਹਾ ਲਾਗੇ ਇਕ ਬਿਨਾਂ ਨੰਬਰ ਵਾਲੇ ...

ਪੂਰੀ ਖ਼ਬਰ »

ਚੋਰ ਤਾਂ ਕੀ ਲੱਭਣੇ ਸਨ ਥਾਣੇ 'ਚ ਸ਼ਿਕਾਇਤ ਹੀ ਦਰਜ ਨਹੀਂ ਕੀਤੀ ਜਾਂਦੀ

ਰਾਮਾਂ ਮੰਡੀ, 14 ਅਕਤੂਬਰ (ਤਰਸੇਮ ਸਿੰਗਲਾ)-ਬੇਸ਼ੱਕ ਸ਼ਹਿਰ ਦੇ ਲੋਕ ਚੋਰੀਆਂ ਤੋਂ ਡਾਢੇ ਪ੍ਰੇਸ਼ਾਨ ਹਨ ਪਰ ਸਰਕਾਰ ਅਤੇ ਪ੍ਰਸ਼ਾਸਨ ਨੂੰ ਲੋਕਾਂ ਦੀ ਕੋਈ ਚਿੰਤਾ ਨਹੀਂ | ਚੋਰੀਆਂ ਤੋਂ ਪ੍ਰੇਸ਼ਾਨ ਸ਼ਹਿਰ ਦੇ ਦੁਕਾਨਦਾਰਾਂ ਨੇ ਕਿਹਾ ਕਿ ਪੁਲਿਸ ਨੇ ਚੋਰ ਤਾਂ ਕੀ ਲੱਭਣੇ ...

ਪੂਰੀ ਖ਼ਬਰ »

ਸਬਜ਼ੀ ਉਤਪਾਦਕ ਕਿਸਾਨ ਪਰਾਲੀ ਰਾਹਾਂ 'ਤੇ ਸੁੱਟਣ ਲਈ ਮਜਬੂਰ

ਨਥਾਣਾ, 14 ਅਕਤੂਬਰ (ਗੁਰਦਰਸ਼ਨ ਲੁੱਧੜ)-ਪਿੰਡ ਗੰਗਾ ਦੇ ਖੇਤਾਂ ਵਿਚ ਸਬਜ਼ੀ ਉਤਪਾਦਕ ਕਿਸਾਨਾਂ ਨੇ ਝੋਨਾ ਵੱਢੇ ਜਾਣ ਤੋਂ ਬਾਅਦ ਪਰਾਲੀ ਆਪਣੇ ਖੇਤਾਂ ਨਾਲ ਲਗਦੇ ਰਾਹਾਂ 'ਤੇ ਸੁੱਟਣੀ ਸ਼ੁਰੂ ਕੀਤੀ ਹੈ | ਕਿਸਾਨ ਗੁਰਮੇਲ ਸਿੰਘ ਨੇ ਦੱਸਿਆ ਕਿ ਉਸ ਨੇ ਝੋਨੇ ਦੀ ਵਾਢੀ ਤੋਂ ...

ਪੂਰੀ ਖ਼ਬਰ »

ਗੁਰਪ੍ਰੀਤ ਸਿੰਘ ਮਲੂਕਾ ਪੁੱਜੇ ਬਰਿੰਦਰਪਾਲ ਮਹੇਸ਼ਵਰੀ ਨਾਲ ਦੁੱਖ ਸਾਂਝਾ ਕਰਨ

ਤਲਵੰਡੀ ਸਾਬੋ, 14 ਅਕਤੂਬਰ (ਰਣਜੀਤ ਸਿੰਘ ਰਾਜੂ)-ਨਗਰ ਦੇ ਉੱਘੇ ਸਮਾਜ ਸੇਵੀ ਅਤੇ ਸਹਾਰਾ ਕਲੱਬ ਤਲਵੰਡੀ ਸਾਬੋ ਦੇ ਸਕੱਤਰ ਬਰਿੰਦਰਪਾਲ ਮਹੇਸ਼ਵਰੀ ਜਿਨ੍ਹਾਂ ਦੇ ਮਾਤਾ ਜੀ ਸ੍ਰੀਮਤੀ ਦਰਸ਼ਨਾ ਦੇਵੀ ਬੀਤੇ ਦਿਨ ਅਕਾਲ ਚਲਾਣਾ ਕਰ ਗਏ ਸਨ ਨਾਲ ਦੁੱਖ ਦਾ ਪ੍ਰਗਟਾਵਾ ਕਰਨ ...

ਪੂਰੀ ਖ਼ਬਰ »

ਪੰਜਾਬ, ਪੰਜਾਬੀ ਭਾਸ਼ਾ ਤੇ ਪੰਜਾਬੀਅਤ ਦੀਆਂ ਸੂਖ਼ਮਤਾਵਾਂ ਨੂੰ ਸਮਝਣ ਸਬੰਧੀ ਸੈਮੀਨਾਰ

ਭਗਤਾ ਭਾਈਕਾ, 14 ਅਕਤੂਬਰ (ਸੁਖਪਾਲ ਸਿੰਘ ਸੋਨੀ)-ਸੰਤ ਬਾਬਾ ਹਜ਼ੂਰਾ ਸਿੰਘ ਦੀ ਰਹਿਨੁਮਾਈ ਵਿਚ ਚੱਲ ਰਹੀ ਸੰਸਥਾ ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਕਾਲਜ ਸੁਖਾਨੰਦ ਵਿਖੇ ਪੰਜਾਬੀ ਵਿਭਾਗ ਵਲੋਂ ਪੰਜਾਬ, ਪੰਜਾਬੀ ਭਾਸ਼ਾ ਅਤੇ ਪੰਜਾਬੀਅਤ ਦੀਆਂ ਸੂਖ਼ਮਤਾਵਾਂ ...

ਪੂਰੀ ਖ਼ਬਰ »

ਸ਼ਹੀਦ ਸਿੰਘਾਂ ਦੇ ਬਰਸੀ ਸਮਾਗਮਾਂ 'ਚ ਸ਼ਾਮਿਲ ਹੋਣ ਲਈ ਸਿੱਖ ਸੰਗਤਾਂ ਬਰਗਾੜੀ ਇਨਸਾਫ਼ ਮੋਰਚਾ ਸਥਾਨ ਲਈ ਰਵਾਨਾ

ਭਾਗੀਵਾਂਦਰ, 14 ਅਕਤੂਬਰ (ਮਹਿੰਦਰ ਸਿੰਘ ਰੂਪ)-ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਦੋਸ਼ੀਆਂ ਵਿਰੁੱਧ ਕਾਰਵਾਈ ਦੀ ਮੰਗ ਕਰ ਰਹੇ ਬਹਿਬਲ ਕਲਾਂ ਪੁਲਿਸ ਗੋਲੀ ਕਾਂਡ 'ਚ ਸ਼ਹੀਦ ਹੋਏ ਇਨਸਾਫ਼ ਪਸੰਦ ਸ਼ਹੀਦ ਸਿੰਘਾਂ ਦੀ ਤੀਜੀ ਬਰਸੀ ਦੇ ਸਮਾਗਮਾਂ 'ਚ ਸ਼ਾਮਿਲ ਹੋਣ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਵਿਚ ਸ਼ਹੀਦ ਬਾਬਾ ਜ਼ੋਰਾਵਰ ਸਿੰਘ ਸਕੂਲ ਦੀ ਰਹੀ ਝੰਡੀ

ਮੌੜ ਮੰਡੀ, 14 ਅਕਤੂਬਰ (ਗੁਰਜੀਤ ਸਿੰਘ ਕਮਾਲੂ)-ਖੇਡ ਵਿਭਾਗ ਵਲੋਂ ਕਰਵਾਈਆਂ ਗਈਆਂ ਜ਼ਿਲ੍ਹਾ ਪੱਧਰੀ ਖੇਡਾਂ ਵਿਚ ਬਾਕਸਿੰਗ ਅਤੇ ਅਥਲੈਟਿਕਸ ਵਿਚੋਂ ਸ਼ਹੀਦ ਬਾਬਾ ਜ਼ੋਰਾਵਰ ਸਿੰਘ ਸਕੂਲ ਦੇ ਖਿਡਾਰੀਆਂ ਨੇ 9 ਪੁਜ਼ੀਸ਼ਨਾਂ ਹਾਸਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ | 14 ...

ਪੂਰੀ ਖ਼ਬਰ »

ਭਾਰਤੀ ਜਨਤਾ ਪਾਰਟੀ ਬਠਿੰਡਾ ਦਿਹਾਤੀ ਦੀ ਇਕੱਤਰਤਾ

ਭਗਤਾ ਭਾਈਕਾ, 14 ਅਕਤੂਬਰ (ਸੁਖਪਾਲ ਸਿੰਘ ਸੋਨੀ)-ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਸਵੇਤ ਮਲਿਕ ਦੇ ਨਿਰਦੇਸ਼ਾਂ ਤਹਿਤ ਬਠਿੰਡਾ ਦਿਹਾਤੀ ਦੀ ਮੀਟਿੰਗ ਪ੍ਰਧਾਨ ਗੁਰਵਿੰਦਰ ਸਿੰਘ ਭਗਤਾ ਦੀ ਅਗਵਾਈ ਹੇਠ ਸਥਾਨਕ ਸ਼ਹਿਰ ਵਿਖੇ ਹੋਈ | ਮੀਟਿੰਗ ਦੌਰਾਨ ਬੀ ਜੇ ਪੀ ...

ਪੂਰੀ ਖ਼ਬਰ »

ਮਾਲਵਾ ਸੱਭਿਆਚਾਰਕ ਭਲਾਈ ਮੰਚ ਵਲੋਂ ਲਗਾਏ ਕੈਂਪ ਦੌਰਾਨ 40 ਯੂਨਿਟ ਖ਼ੂਨ ਦਾਨ

ਭੁੱਚੋ ਮੰਡੀ, 14 ਅਕਤੂਬਰ (ਬਿੱਕਰ ਸਿੰਘ ਸਿੱਧੂ)-ਭੁੱਚੋ ਕੈਂਚੀਆਂ ਬਠਿੰਡਾ ਵਿਖੇ ਮਾਲਵਾ ਸਭਿਆਚਾਰਕ ਭਲਾਈ ਮੰਚ ਦੇ ਸਮੂਹ ਮੈਂਬਰਾਂ ਵਲੋਂ ਲਗਾਏ ਗਏ ਖ਼ੂਨ ਦਾਨ ਕੈਂਪ ਦੌਰਾਨ ਖ਼ੂਨ ਦਾਨੀਆਂ ਨੇ 40 ਯੂਨਿਟ ਖ਼ੂਨ ਦਾਨ ਕਰਕੇ ਮਨੁੱਖਤਾ ਦੀ ਵੱਡੀ ਸੇਵਾ ਕੀਤੀ | ਬਲੱਡ ...

ਪੂਰੀ ਖ਼ਬਰ »

ਝੋਨੇ ਦੀ ਖ਼ਰੀਦ ਦੌਰਾਨ ਕਿਸਾਨਾਂ ਨੂੰ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ-ਕਾਂਗੜ

ਭਗਤਾ ਭਾਈਕਾ, 14 ਅਕਤੂਬਰ (ਸੁਖਪਾਲ ਸਿੰਘ ਸੋਨੀ)-ਝੋਨੇ ਦੀ ਖ਼ਰੀਦ ਦੌਰਾਨ ਪੰਜਾਬ ਦੇ ਇਕ ਵੀ ਕਿਸਾਨ ਨੂੰ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ | ਸੂਬੇ ਦੀਆਂ ਅਨਾਜ ਮੰਡੀਆਂ ਅੰਦਰ ਸਰਕਾਰ ਵਲੋਂ ਸਾਰੇ ਪੁਖ਼ਤਾ ਪ੍ਰਬੰਧ ਕਰ ਦਿੱਤੇ ਗਏ ਹਨ ਅਤੇ ਖ਼ਰੀਦ ਸਬੰਧੀ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਗੋਨਿਆਣਾ ਨੇ ਹਸਪਤਾਲ ਤੇ ਫਿਜ਼ਿਓਥਰੈਪੀ ਸੈਂਟਰ ਖੋਲਿ੍ਹਆ

ਗੋਨਿਆਣਾ, 14 ਅਕਤੂਬਰ (ਮਨਦੀਪ ਸਿੰਘ ਮੱਕੜ)-ਲਾਇਨਜ਼ ਕਲੱਬ ਗੋਨਿਆਣਾ ਵਲੋਂ ਲਾਇਨਜ਼ ਭਵਨ ਵਿਖੇ ਵੱਖ ਵੱਖ ਬਿਮਾਰੀਆਂ ਦੀ ਜਾਂਚ ਲਈ ਹਸਪਤਾਲ ਅਤੇ ਫਿਜ਼ਿਉਥਰੈਪੀ ਸੈਂਟਰ ਪ੍ਰਧਾਨ ਰਾਕੇਸ਼ ਕੁਮਾਰ ਬਿੱਟੂ ਦੀ ਅਗਵਾਈ ਹੇਠ, ਸਮੂਹ ਮੈਂਬਰਾਂ ਅਤੇ ਸ਼ਹਿਰ ਵਾਸੀਆਂ ਦੇ ...

ਪੂਰੀ ਖ਼ਬਰ »

ਸੱਟੇ ਦਾ ਅੱਡਾ ਬਣ ਰਿਹੈ ਇਤਿਹਾਸਿਕ ਨਗਰ ਤਲਵੰਡੀ ਸਾਬੋ

ਤਲਵੰਡੀ ਸਾਬੋ, 14 ਅਕਤੂਬਰ (ਰਣਜੀਤ ਸਿੰਘ ਰਾਜੂ)-ਇਤਿਹਾਸਕ ਨਗਰ ਤਲਵੰਡੀ ਸਾਬੋ ਹੁਣ ਸੱਟੇ ਦੀ ਮੰਡੀ ਵਜੋਂ ਆਪਣਾ ਸਥਾਨ ਬਣਾਉਂਦਾ ਦਿਖਾਈ ਦੇ ਰਿਹਾ ਹੈ ਜਿਥੇ ਰੋਜ਼ਾਨਾ ਲੱਖਾਂ ਰੁਪਏ ਦਾ ਦੜਾ ਸੱਟਾ ਇਲਾਕੇ ਵਿਚੋਂ ਹੀ ਨਹੀਂ ਸਗੋਂ ਨਾਲ ਲੱਗਦੇ ਹਰਿਆਣੇ ਵਿਚੋਂ ਵੀ ਲੱਗ ...

ਪੂਰੀ ਖ਼ਬਰ »

ਪਰਾਲੀ ਨੂੰ ਅੱਗ ਲਗਾਉਣਾ ਕਿਸਾਨਾਂ ਦੀ ਮਜਬੂਰੀ- ਝੰਡੂਕਾ

ਝੁਨੀਰ, 14 ਅਕਤੂਬਰ (ਵਸ਼ਿਸ਼ਟ)-ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੀ ਬਲਾਕ ਇਕਾਈ ਦੀ ਕਾਰਜਕਾਰਨੀ ਮੀਟਿੰਗ ਕਿਸਾਨ ਮੰਗਾਂ ਨੂੰ ਲੈ ਕੇ ਜ਼ਿਲ੍ਹਾ ਪ੍ਰਧਾਨ ਨਿਰਮਲ ਸਿੰਘ ਝੰਡੂਕਾ ਦੀ ਅਗਵਾਈ 'ਚ ਹੋਈ | ਉਨ੍ਹਾਂ ਕਿਹਾ ਕਿ ਰਾਜ ਅਤੇ ਕੇਂਦਰ ਸਰਕਾਰ ਵੱਲੋਂ ਜੀਰੀ ਦੀ ...

ਪੂਰੀ ਖ਼ਬਰ »

ਲੋਕ ਇਨਸਾਫ਼ ਪਾਰਟੀ ਨੇ ਲੈਕਚਰਾਰ ਰਾਮਪਾਲ ਔਲਖ ਜ਼ਿਲ੍ਹਾ ਸਕੱਤਰ ਨਿਯੁਕਤ

ਭਗਤਾ ਭਾਈਕਾ, 14 ਅਕਤੂਬਰ (ਸੁਖਪਾਲ ਸਿੰਘ ਸੋਨੀ)-ਲੋਕ ਇਨਸਾਫ਼ ਪਾਰਟੀ ਦੀਆਾ ਨੀਤੀਆਾ ਅਤੇ ਪਾਰਟੀ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਦੀ ਕਾਰਜਕਾਰੀ ਨੂੰ ਪੰਜਾਬ ਦੇ ਵੱਖ ਵੱਖ ਤਬਕਿਆਾ ਦੇ ਸਿਆਣੇ ਸੂਝਵਾਨ ਅਤੇ ਪੜ੍ਹੇ ਲਿਖੇ ਲੋਕਾਾ ਦਾ ਦਿਨ ਬ ਦਿਨ ਸਮਰਥਨ ਪ੍ਰਾਪਤ ਹੋ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ (ਡਕੌਾਦਾ) ਵਲੋਂ ਬਿਜਲੀ ਰੇਟਾਂ ਦੇ ਵਾਧੇ ਦੀ ਨਿਖੇਧੀ

ਭਾਈਰੂਪਾ, 14 ਅਕਤੂਬਰ (ਵਰਿੰਦਰ ਲੱਕੀ)-ਭਾਰਤੀ ਕਿਸਾਨ ਯੂਨੀਅਨ (ਡਕੌਾਦਾ) ਦੇ ਬਲਾਕ ਪ੍ਰਧਾਨ ਨਾਹਰ ਸਿੰਘ ਭਾਈਰੂਪਾ ਤੇ ਸਵਰਨ ਸਿੰਘ ਮੈਂਗੀ ਨੇ ਇਕ ਪੈੱ੍ਰਸ ਨੋਟ ਜਾਰੀ ਕਰਦੇ ਹੋਏ ਪੰਜਾਬ ਸਰਕਾਰ ਵਲੋਂ 12 ਪ੍ਰਤੀਸ਼ਤ ਬਿਜਲੀ ਰੇਟਾਂ ਦੇ ਵਾਧੇ ਦੀ ਨਿਖੇਧੀ ਕੀਤੀ ਹੈ | ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਵਲੋਂ ਤਖ਼ਤ ਸਾਹਿਬ ਵਿਖੇ 38ਵਾਂ ਗੁਰਮਤਿ ਸਮਾਗਮ ਕਰਵਾਇਆ

ਤਲਵੰਡੀ ਸਾਬੋ, 14 ਅਕਤੂਬਰ (ਰਣਜੀਤ ਸਿੰਘ ਰਾਜੂ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਿੱਖ ਕੌਮ ਦੇ ਚੌਥੇ ਤਖ਼ਤ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਕੇ ਸ਼ੁਰੂ ਕੀਤੀ ਗਈ ਗੁਰਮਤਿ ...

ਪੂਰੀ ਖ਼ਬਰ »

ਕਿੱਕ ਬਾਕਸਿੰਗ ਵਿਚ ਗਿਆਨ ਗੁਣ ਸਾਗਰ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ

ਮੌੜ ਮੰਡੀ, 14 ਅਕਤੂਬਰ (ਗੁਰਜੀਤ ਸਿੰਘ ਕਮਾਲੂ)-ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਹੋਈਆਂ ਬਾਕਸਿੰਗ ਖੇਡਾਂ ਵਿਚ ਗਿਆਨ ਗੁਣ ਸਾਗਰ ਸਕੂਲ ਦੇ ਬੱਚਿਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ | ਇਨ੍ਹਾਂ ਖੇਡਾਂ ਵਿਚ ਸਕੂਲ ਦੇ ਕੁੱਲ 8 ਵਿਦਿਆਰਥੀ ਜਿਨ੍ਹਾਂ ਵਿਚ ਤਿੰਨ ਲੜਕੀਆਂ ...

ਪੂਰੀ ਖ਼ਬਰ »

ਸਾਲਾਨਾ ਕ੍ਰਿਕਟ ਟੂਰਨਾਮੈਂਟ ਦੀ ਆਰੰਭਤਾ ਰਾਮਪਾਲ ਮਲਕਾਣਾ ਨੇ ਕਰਵਾਈ

ਤਲਵੰਡੀ ਸਾਬੋ, 14 ਅਕਤੂਬਰ (ਰਣਜੀਤ ਸਿੰਘ ਰਾਜੂ)-ਨੌਜਵਾਨਾਂ ਪੀੜੀ ਨੂੰ ਨਸ਼ਿਆਂ ਆਦਿ ਤੋਂ ਦੂਰ ਰੱਖ ਕੇ ਖੇਡਾਂ ਪ੍ਰਤੀ ਪ੍ਰੇਰਿਤ ਕਰਨ ਲਈ ਨੇੜਲੇ ਪਿੰਡ ਮਲਕਾਣਾ ਦੇ ਸ਼ਹੀਦ ਭਗਤ ਸਿੰਘ ਯੂਥ ਕਲੱਬ ਵਲੋਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਹਰ ਸਾਲ ਕਰਵਾਏ ਜਾਂਦੇ ...

ਪੂਰੀ ਖ਼ਬਰ »

8 ਆਖ਼ਰੀ ਦਿਨ ਨਾਟਕ 'ਇਹ ਮਹਾਂਭਾਰਤ ਦਾ ਯੁੱਗ ਨਹੀਂ' ਦਾ ਮੰਚਨ
12 ਦਿਨਾ 8ਵਾਂ ਨੈਸ਼ਨਲ ਥੀਏਟਰ ਫ਼ੈਸਟੀਵਲ ਸਫਲਤਾ ਪੂਰਵਕ ਸਮਾਪਤ
ਵਿੱਤ ਮੰਤਰੀ ਵਲੋਂ ਬਠਿੰਡਾ 'ਚ 2 ਕਰੋੜ ਰੁਪਏ ਦੀ ਲਾਗਤ ਨਾਲ ਆਡੀਟੋਰੀਅਮ ਬਣਾਉਣ ਦਾ ਐਲਾਨ

ਬਠਿੰਡਾ, 14 ਅਕਤੂਬਰ (ਸੁਖਵਿੰਦਰ ਸਿੰਘ ਸੁੱਖਾ)-ਨਾਰਥ ਜ਼ੋਨ ਕਲਚਰ ਸੈਂਟਰ ਪਟਿਆਲਾ ਅਤੇ ਪੰਜਾਬ ਸੰਗੀਤ ਅਕੈਡਮੀ ਦੇ ਸਹਿਯੋਗ ਨਾਲ ਨਾਟਿਅਮ ਵਲੋਂ ਬਠਿੰਡਾ ਦੇ ਬਲਵੰਤ ਗਾਰਗੀ ਓਪਨ ਏਅਰ ਥੀਏਟਰ ਵਿਚ ਬੀਤੀ 2 ਅਕਤੂਬਰ ਤੋਂ ਚੱਲ ਰਿਹਾ 8ਵਾਂ 12 ਦਿਨਾ ਨੈਸ਼ਨਲ ਥੀਏਟਰ ...

ਪੂਰੀ ਖ਼ਬਰ »

ਉਹ ਕਿਸਮਤ ਵਾਲੇ ਹੁੰਦੇ ਹਨ ਜਿਨ੍ਹਾਾ ਨੰੂ ਦੇਸ਼ ਦੀ ਸੇਵਾ ਦਾ ਮੌਕਾ ਮਿਲਦਾ-ਕਾਾਗੜ

ਭਗਤਾ ਭਾਈਕਾ, 14 ਅਕਤੂਬਰ (ਸੁਖਪਾਲ ਸਿੰਘ ਸੋਨੀ)-ਪਿਛਲੀ 7 ਜੂਨ ਨੰੂ ਕਿਰਨ ਸੈਕਟਰ, ਜੰਮੂ ਕਸ਼ਮੀਰ ਵਿਖੇ ਸ਼ਹੀਦ ਹੋਏ 5 ਸਿੱਖ ਰੇਜਮੈਂਟ ਦੇ ਜਵਾਨ ਸੁਖਵਿੰਦਰ ਸਿੰਘ ਦਾ ਬੁੱਤ ਪਿੰਡ ਵਾਸੀਆਾ ਦੇ ਸਹਿਯੋਗ ਨਾਲ ਉਨ੍ਹਾਾ ਦੇ ਜੱਦੀ ਪਿੰਡ ਹਾਕਮ ਸਿੰਘ ਵਾਲਾ ਵਿਖੇ ਸਥਾਪਿਤ ...

ਪੂਰੀ ਖ਼ਬਰ »

ਨਰਮੇ ਦੀ ਗੁਣਵੱਤਾ ਤੇ ਸਾਂਭ-ਸੰਭਾਲ ਸਬੰਧੀ ਜਾਣਕਾਰੀ ਦਿੱਤੀ

ਰਾਮਾਂ ਮੰਡੀ, 14 ਅਕਤੂਬਰ (ਗੁਰਪ੍ਰੀਤ ਸਿੰਘ ਅਰੋੜਾ)-ਇੱਥੋਂ ਨੇੜਲੇ ਪਿੰਡ ਮੱਲਵਾਲਾ ਵਿਖੇ ਅੰਬੂਜਾ ਸੀਮਿੰਟ ਫਾਊਡੇਂਸਨ ਦੇ ਬੀ. ਸੀ. ਆਈ. ਪ੍ਰੋਜੈਕਟ ਦੁਆਰਾ ਨਰਮੇਂ ਦੀ ਗੁਣਵੱਤਾ ਅਤੇ ਸਾਂਭ-ਸੰਭਾਲ ਦੇ ਨੁਕਤੇ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਦੱਸੇ | ਇਸ ਸਬੰਧੀ ...

ਪੂਰੀ ਖ਼ਬਰ »

ਹਰਿਗੋਬਿੰਦ ਪਬਲਿਕ ਸਕੂਲ ਕਾਂਗੜ ਦੇ ਵਿਦਿਆਰਥੀਆਂ ਨੇ ਲਗਾਇਆ ਧਾਰਮਿਕ ਟੂਰ

ਭਾਈਰੂਪਾ, 14 ਅਕਤੂਬਰ (ਵਰਿੰਦਰ ਲੱਕੀ)-ਹਰਗੋਬਿੰਦ ਪਬਲਿਕ ਸਕੂਲ ਕਾਂਗੜ ਦੇ ਵਿਦਿਆਰਥੀਆਂ ਦਾ ਇਕ ਰੋਜ਼ਾ ਧਾਰਮਿਕ ਟੂਰ ਸਕੂਲ ਦੇ ਪਿ੍ੰਸੀਪਲ ਸੋਨੂੰ ਕੁਮਾਰ ਕਾਂਗੜ ਦੀ ਅਗਵਾਈ ਹੇਠ ਲਗਾਇਆ ਗਿਆ | ਪਿ੍ੰਸੀਪਲ ਕਾਂਗੜ ਨੇ ਦੱਸਿਆ ਕਿ ਉਕਤ ਟੂਰ ਕਾਂਗੜ ਤੋਂ ਸ਼ੁਰੂ ਹੋ ਕੇ ...

ਪੂਰੀ ਖ਼ਬਰ »

ਗੁਰੂ ਨਾਨਕ ਪਬਲਿਕ ਸਕੂਲ ਸੀਂਗੋ ਦੇ ਅਥਲੀਟ ਜਸਪ੍ਰੀਤ ਸਿੰਘ ਮਿਰਜ਼ੇਆਣਾ ਦੀ ਪੰਜਾਬ ਸਟੇਟ ਅਥਲੈਟਿਕਸ ਚੈਂਪੀਅਨਸ਼ਿਪ ਲਈ ਚੋਣ

ਸੀਂਗੋ ਮੰਡੀ, 14 ਅਕਤੂਬਰ (ਪਿ੍ੰਸ ਸੌਰਭ ਗਰਗ)-ਗੁਰੂ ਨਾਨਕ ਪਬਲਿਕ ਸਕੂਲ ਸੀਂਗੋ ਦੇ ਅਥਲੀਟ ਜਸਪ੍ਰੀਤ ਸਿੰਘ ਮਿਰਜੇਆਣਾ ਦੀ ਪੰਜਾਬ ਸਟੇਟ ਅਥਲੈਟਿਕਸ ਚੈਂਪੀਅਨਸ਼ਿਪ ਲਈ ਚੋਣ ਹੋਈ | ਸਪੋਰਟਸ ਸਕੂਲ ਘੁੱਦਾ ਵਿਖੇ ਕਰਵਾਏ ਗਏ ਮੁਕਾਬਲਿਆਂ ਵਿਚ ਸਕੂਲ ਦੇ ਵਿਦਿਆਰਥੀਆਂ ...

ਪੂਰੀ ਖ਼ਬਰ »

ਜਲਘਰ ਰੋਡ 'ਤੇ ਟੈਂਕ ਦੀ ਸਲੈਬ ਟੁੱਟਣ ਕਾਰਨ ਲੋਕ ਪ੍ਰੇਸ਼ਾਨ

ਕਾਲਾਂਵਾਲੀ, 14 ਅਕਤੂਬਰ (ਭੁਪਿੰਦਰ ਪੰਨੀਵਾਲੀਆ)-ਜਨ ਸਿਹਤ ਵਿਭਾਗ ਵੱਲੋਂ ਜਲਘਰ ਰੋਡ 'ਤੇ ਸਬਜ਼ੀ ਮੰਡੀ ਵਾਲੇ ਚੌਕ 'ਚ ਬਣਾਏ ਗਏ ਟੈਂਕ ਦੀ ਸਲੈਬ ਟੁੱਟਣ ਕਾਰਨ ਆਵਾਜਾਈ ਹੋ ਰਹੀ ਹੈ ਅਤੇ ਵਾਹਨ ਚਾਲਕਾਂ ਨੂੰ ਭਾਰੀ ਪੇ੍ਰਸ਼ਾਨੀ ਹੋ ਰਹੀ ਹੈ | ਉਕਤ ਖੇਤਰ ਦੇ ...

ਪੂਰੀ ਖ਼ਬਰ »

ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਬੁਢਲਾਡਾ ਦੀ ਮੀਟਿੰਗ ਹੋਈ

ਬੁਢਲਾਡਾ, 14 ਅਕਤੂਬਰ (ਨਿ.ਪ.ਪ.)-ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਬੁਢਲਾਡਾ ਦੀ ਮੀਟਿੰਗ ਪ੍ਰਧਾਨ ਚਰਨਜੀਤ ਸਿੰਘ ਦੀ ਅਗਵਾਈ ਹੇਠ ਹੋਈ, ਜਿਸ ਨੂੰ ਸੰਬੋਧਨ ਕਰਦਿਆਂ ਸਰਪ੍ਰਸਤ ਮਾ: ਦੇਵ ਰਾਜ ਗਰਗ ਅਤੇ ਮੀਤ ਪ੍ਰਧਾਨ ਮਹਿੰਦਰ ਸਿੰਘ ਬੋਹਾ ਨੇ ਪੰਜਾਬ ਸਰਕਾਰ ...

ਪੂਰੀ ਖ਼ਬਰ »

ਭੁੱਖੇ ਪਿਆਸੇ ਲਾਵਾਰਸ ਘੁੰਮ ਰਹੇ ਪਸ਼ੂਆਂ ਦੀਆਂ ਹਿੰਸਕ ਝੜੱਪਾਂ ਨੇ ਠਿੱਠ ਕੀਤੇ ਲੋਕ

ਬਠਿੰਡਾ, 14 ਅਕਤੂਬਰ (ਕੰਵਲਜੀਤ ਸਿੰਘ ਸਿੱਧੂ)-ਭੁੱਖੇ ਪਿਆਸੇ ਲਾਵਾਰਸ ਘੁੰਮ ਰਹੇ ਪਸ਼ੂਆਂ ਦੀਆਂ ਹਿੰਸਕ ਝੜੱਪਾਂ ਨੇ ਬਠਿੰਡਾ ਦੇ ਲੋਕਾਂ ਨੂੰ ਹਾਲੋ ਬੇਹਾਲ ਕਰ ਦਿੱਤਾ ਹੈ | ਹਾਲਤ ਇਹ ਹਨ ਕਿ ਲਾਵਾਰਸ ਪਸ਼ੂਆਂ ਦੀਆਂ ਹਿੰਸਕ ਝੜੱਪਾਂ ਦੀ ਮਾਰ ਵਿਚ ਫਸ ਕੇ ਕਈਆਂ ਨੂੰ ...

ਪੂਰੀ ਖ਼ਬਰ »

11ਵੀਂ ਸਬ ਜੂਨੀਅਰ, ਜੂਨੀਅਰ ਤੇ ਸੀਨੀਅਰ ਜ਼ਿਲ੍ਹਾ ਪੱਧਰੀ ਵੁਸ਼ੂ ਚੈਂਪੀਅਨਸ਼ਿਪ ਸ਼ੁਰੂ
ਅਮਿਤੋਜ ਚੱਠਾ, ਹਿਮਾਂਸ਼ੂ ਗੋਇਲ ਤੇ ਗੁਰਮਨਪ੍ਰੀਤ ਨੇ ਜਿੱਤੇ ਸੋਨ ਤਗਮ

ਬਠਿੰਡਾ, 14 ਅਕਤੂਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਨਹਿਰੂ ਯੁਵਾ ਕੇਂਦਰ ਬਠਿੰਡਾ ਅਤੇ ਜ਼ਿਲ੍ਹਾ ਵੁਸ਼ੂ ਐਸੋਸੀਏਸ਼ਨ ਬਠਿੰਡਾ ਦੀ ਮੇਜ਼ਬਾਨੀ ਵਿਚ ਜ਼ਿਲ੍ਹਾ ਪੱਧਰੀ ਖੇਡ ਟੂਰਨਾਮੈਂਟ ਤਹਿਤ 11ਵੀਂ ਸਬ ਜੂਨੀਅਰ, ਜੂਨੀਅਰ ਤੇ ਸੀਨੀਅਰ ਜ਼ਿਲ੍ਹਾ ਪੱਧਰੀ ਵੁਸ਼ੂ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਸਕੂਲ ਅਥਲੈਟਿਕ ਮੀਟ ਦੀ ਓਵਰਆਲ ਟਰਾਫ਼ੀ 'ਤੇ ਤਲਵੰਡੀ ਸਾਬੋ ਜ਼ੋਨ ਦੇ ਲੜਕੇ-ਲੜਕੀਆਂ ਦਾ ਕਬਜ਼ਾ

ਬਠਿੰਡਾ, 14 ਅਕਤੂਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਸਿੱਖਿਆ ਵਿਭਾਗ ਦੀ ਤਿੰਨ ਰੋਜ਼ਾ ਜ਼ਿਲ੍ਹਾ ਪੱਧਰੀ ਸਕੂਲ ਅਥਲੈਟਿਕ ਮੀਟ ਸ਼ਾਨੋ-ਸ਼ੌਕਤ ਨਾਲ ਸਮਾਪਤ ਹੋ ਗਈ ਹੈ | ਅੰਡਰ-14,17,19 ਸਾਲ ਵਰਗ ਵਿਚ ਤਲਵੰਡੀ ਸਾਬੋ ਜ਼ੋਨ ਦੇ ਲੜਕਿਆਂ ਨੇ 74 ਅੰਕ ਪ੍ਰਾਪਤ ਅਤੇ ਲੜਕੀਆਂ ਨੇ 53 ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਵਿਰਾਸਤੀ ਮੁਕਾਬਲਿਆਂ 'ਚ 9 ਬਲਾਕਾਂ ਦੇ 98 ਵਿਦਿਆਰਥੀਆਂ ਨੇ ਵਿਖਾਇਆ ਹੁਨਰ

ਬਠਿੰਡਾ, 14 ਅਕਤੂਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਵਿਰਾਸਤ ਸੰਭਾਲ ਦੇ ਕੌਮੀ ਟਰੱਸਟ ਵਲੋਂ ਯੁਵਕ ਸੇਵਾਵਾਂ ਵਿਭਾਗ ਦੇ ਸਹਿਯੋਗ ਨਾਲ ਸਭਿਆਚਾਰ ਅਤੇ ਵਿਰਾਸਤ ਚੇਤਨਾ ਪ੍ਰੋਗਰਾਮ ਤਹਿਤ ਜ਼ਿਲ੍ਹਾ ਪੱਧਰੀ ਵਿਰਾਸਤੀ ਮੁਕਾਬਲੇ ਕਰਵਾਏ ਗਏ | ਮੁਕਾਬਲਿਆਂ ਵਿਚ ਜ਼ਿਲ੍ਹਾ ...

ਪੂਰੀ ਖ਼ਬਰ »

ਵਕੀਲ ਕਿੰਗਰਾ ਨੇ ਕਿਸਾਨਾਂ ਦੀ ਲੁੱਟ ਦੇ ਅੰਕੜੇ ਜੁਟਾਉਣ ਲਈ ਦਾਣਾ ਮੰਡੀ 'ਚ ਕਿਸਾਨ ਹੈਲਪ ਡੈਸਕ ਲਗਾਇਆ

ਡੱਬਵਾਲੀ, 14 ਅਕਤੂਬਰ (ਇਕਬਾਲ ਸਿੰਘ ਸ਼ਾਂਤ)-ਦਾਣਾ ਮੰਡੀ 'ਚ ਕਿਸਾਨਾਂ ਦੀਆਂ ਲੁੱਟ ਬਾਰੇ ਅੱਜ ਵਕੀਲ ਗੁਰਰਤਨ ਪਾਲ ਸਿੰਘ ਕਿੰਗਰਾ ਨੇ ਅੱਜ ਮਾਰਕੀਟ ਕਮੇਟੀ ਦਫ਼ਤਰ ਡੱਬਵਾਲੀ ਦੇ ਮੂਹਰੇ ਕਿਸਾਨ ਹੈਲਪ ਡੈਸਕ ਲਗਾਇਆ | ਜਿਸ ਵਿਚ ਕਿਸਾਨਾਂ ਦਾ ਮਾਰਗਦਰਸ਼ਨ ਅਤੇ ਉਨ੍ਹਾਂ ...

ਪੂਰੀ ਖ਼ਬਰ »

ਝੋਨੇ ਦੀ ਪਰਾਲੀ ਸਾੜਨ ਬਾਰੇ ਸਰਕਾਰੀ ਨੀਤੀ ਤੇ ਨੀਅਤ ਿਖ਼ਲਾਫ਼ ਕਿਸਾਨਾਂ ਵਲੋਂ ਮੀਟਿੰਗ

ਡੱਬਵਾਲੀ, 14 ਅਕਤੂਬਰ (ਇਕਬਾਲ ਸਿੰਘ ਸ਼ਾਂਤ)-ਝੋਨੇ ਦੀ ਪਰਾਲੀ ਸਾੜਨ ਸੰਬੰਧੀ ਕਿਸਾਨਾਂ ਨੇ ਲਾਮਬੰਦੀ ਮੁਹਿੰਮ ਵਿੱਢੀ ਹੋਈ ਹੈ | ਜਿਸ ਸਬੰਧੀ ਤਹਿਸੀਲ ਕੰਪਲੈਕਸ 'ਚ ਕਿਸਾਨਾਂ ਦੀ ਮੀਟਿੰਗ ਹੋਈ | ਜਿਸ ਵਿਚ ਖੇਤਰ ਦੇ ਪਿੰਡ ਮਸੀਤਾਂ, ਮੌਜਗੜ੍ਹ, ਲੋਹਗੜ੍ਹ, ਗੰਗਾ, ...

ਪੂਰੀ ਖ਼ਬਰ »

ਨਵਰਾਤਰਾ ਫੈਸਟ-2018 'ਚ ਫੈਂਸੀ ਡਰੈੱਸ ਮੁਕਾਬਲੇ ਕਰਵਾਏ

ਡੱਬਵਾਲੀ, 14 ਅਕਤੂਬਰ (ਇਕਬਾਲ ਸਿੰਘ ਸ਼ਾਂਤ)-ਹਰਿਆਣਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸ਼ੇਰਗੜ੍ਹ ਵਿਖੇ ਨਵਰਾਤਰਾ ਫੈਸਟ-2018 ਦੇ ਤਹਿਤ ਨਰਸਰੀ ਤੋਂ ਦੂਜੀ ਜਮਾਤ ਤੱਕ ਦੇ ਵਿਦਿਆਰਥੀਆਂ ਵਿਚਕਾਰ ਫੈਂਸੀ ਡਰੈੱਸ ਮੁਕਾਬਲੇ ਕਰਵਾਏ ਗਏ | ਜਿਸ ਵਿਚ ਲਗਭਗ 40 ਵਿਦਿਆਰਥੀਆਂ ...

ਪੂਰੀ ਖ਼ਬਰ »

ਖਸਤਾ ਡਿਸਪੈਂਸਰੀ ਨੂੰ ਅਸੁਰੱਖਿਅਤ ਐਲਾਨਣ ਦੀ ਮੰਗ ਨੂੰ ਲੈ ਕੇ ਬੀ. ਡੀ. ਪੀ. ਓ. ਨਥਾਣਾ ਨੂੰ ਦਿੱਤਾ ਮੰਗ ਪੱਤਰ

ਬਠਿੰਡਾ, 14 ਅਕਤੂਬਰ (ਸਟਾਫ਼ ਰਿਪੋਰਟਰ)-ਖਸਤਾ ਡਿਸਪੈਂਸਰੀ ਨੂੰ ਅਸੁਰੱਖਿਅਤ ਐਲਾਨ ਦੀ ਮੰਗ ਨੂੰ ਲੈ ਕੇ ਲੋਕ ਸੇਵਾ ਨੂੰ ਸਮਰਪਿਤ ਸਮਾਜਸੇਵੀ ਸੰਸਥਾ ਯੂਥ ਵੈੱਲਫੇਅਰ ਸੋਸਾਇਟੀ ਭੁੱਚੋ ਕਲਾਂ ਦੀ ਟੀਮ ਵਲੋਂ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਨਥਾਣਾ ਦੇ ...

ਪੂਰੀ ਖ਼ਬਰ »

ਮਾਊਾਟ ਲਿਟਰਾ ਜ਼ੀ ਸਕੂਲ ਵਲੋਂ ਐਡਵੇਂਚਰ ਕੈਂਪ ਲਈ ਮਸ਼ੋਬਰਾਂ-ਸ਼ਿਮਲਾ ਟੂਰ

ਲਹਿਰਾ ਮੁਹੱਬਤ, 14 ਅਕਤੂਬਰ (ਸੁਖਪਾਲ ਸਿੰਘ ਸੁੱਖੀ)-ਮਾਊਾਟ ਲਿਟਰਾ ਜ਼ੀ ਸਕੂਲ ਲਹਿਰਾ ਧੁਰਕੋਟ (ਰਾਮਪੁਰਾ) ਵਲੋਂ ਪੰਜਵੀਂ ਜਮਾਤ ਤੋਂ ਲੈ ਕੇ ਦਸਵੀਂ ਜਮਾਤ ਤੱਕ ਵਿਦਿਆਰਥੀਆਂ ਦਾ ਐਡਵੇਂਚਰ ਕੈਂਪ ਲਈ ਮੋਸ਼ਬਰਾਂ (ਸ਼ਿਮਲਾ) ਦਾ ਟੂਰ ਲਗਵਾਇਆ ਗਿਆ | ਉੱਥੇ ਬੱਚਿਆਂ ਨੇ ...

ਪੂਰੀ ਖ਼ਬਰ »

ਫਾਈਨਲ ਮੁਕਾਬਲੇ 'ਚ ਰਾਮਾਂ ਮੰਡੀ ਵਲੋਂ ਬਠਿੰਡਾ ਟੀਮ ਨੂੰ ਕਰਾਰੀ ਹਾਰ

ਰਾਮਾਂ ਮੰਡੀ, 14 ਅਕਤੂਬਰ (ਤਰਸੇਮ ਸਿੰਗਲਾ)-ਸਥਾਨਕ ਸੈਮਸਨ ਯੂਥ ਕਲੱਬ ਵਲੋਂ ਖੇਡ ਸਟੇਡੀਅਮ ਪਿੰਡ ਰਾਮਾਂ ਵਿਖੇ ਕਰਵਾਏ ਗਏ ਪਹਿਲੇ ਸੰਤ ਯੂਸਫ਼ ਮਸੀਹ ਯਾਦਗਾਰੀ ਕ੍ਰਿਕਟ ਟੂਰਨਾਮੈਂਟ ਵਿਚ ਪੰਜਾਬ ਅਤੇ ਹਰਿਆਣਾ ਸੂਬੇ ਦੀਆਂ 64 ਟੀਮਾਂ ਨੇ ਭਾਗ ਲਿਆ | ਇਸ ਦੌਰਾਨ ਫਾਈਨਲ ...

ਪੂਰੀ ਖ਼ਬਰ »

ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਵਿਖੇ Tਸ਼ਖ਼ਸੀਅਤ ਵਿਕਾਸ'' ਦੇ ਵਿਸ਼ੇ 'ਤੇ ਭਾਸ਼ਣ

ਬਠਿੰਡਾ, 14 ਅਕਤੂਬਰ (ਸਟਾਫ਼ ਰਿਪੋਰਟਰ)- ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ, ਬਠਿੰਡਾ ਦੇ ਯੂਨੀਵਰਸਿਟੀ ਬਿਜ਼ਨਸ ਸਕੂਲ (ਯੂ.ਬੀ.ਐਸ.) ਵਲੋਂ ਐਮ.ਬੀ.ਏ. ਦੇ ਪਹਿਲੇ ਅਤੇ ਦੂਜੇ ਸਾਲ ਦੇ ਵਿਦਿਆਰਥੀਆਂ ਲਈ Tਸ਼ਖ਼ਸੀਅਤ ਵਿਕਾਸ'' ਵਿਸ਼ੇ 'ਤੇ ਇਕ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਪ੍ਰਾਇਮਰੀ ਖੇਡਾਂ ਵਿਚ ਮਾਸਟਰ ਮਾਈਾਡ ਸਕੂਲ ਦੇ ਖਿਡਾਰੀਆਂ ਦਾ ਸ਼ਾਨਦਾਰ ਪ੍ਰਦਰਸ਼ਨ

ਰਾਮਾਂ ਮੰਡੀ, 14 ਅਕਤੂਬਰ (ਗੁਰਪ੍ਰੀਤ ਸਿੰਘ ਅਰੋੜਾ)-ਬੀਤੇ ਦਿਨੀਂ ਸਮਾਪਤ ਹੋਈਆਂ ਜ਼ਿਲ੍ਹਾ ਪੱਧਰੀ ਪ੍ਰਾਇਮਰੀ ਖੇਡਾਂ ਵਿੱਚ ਨੇੜਲੇ ਪਿੰਡ ਬੰਗੀ ਰੁੱਘੂ ਦੇ ਮਾਸਟਰ ਮਾਈਾਡ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 8 ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX