ਤਾਜਾ ਖ਼ਬਰਾਂ


ਭਾਰਤ ਆਸਟ੍ਰੇਲੀਆ ਬ੍ਰਿਸਬੇਨ ਟੀ20 : ਆਸਟ੍ਰੇਲੀਆ ਦੀਆਂ 75 ਦੌੜਾਂ 3 ਆਊਟ
. . .  17 minutes ago
ਐਸ.ਆਈ.ਟੀ. 84 ਸਿੱਖ ਕਤਲੇਆਮ ਲਈ ਸੋਨੀਆ ਗਾਂਧੀ ਨੂੰ ਕਰੇ ਸੰਮਣ - ਸੁਖਬੀਰ ਬਾਦਲ
. . .  38 minutes ago
ਚੰਡੀਗੜ੍ਹ, 21 ਨਵੰਬਰ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਐਸ.ਆਈ.ਟੀ. ਨੂੰ ਯੂ.ਪੀ.ਏ. ਚੇਅਰਪਰਸਨ ਤੇ ਕਾਂਗਰਸ ਲੀਡਰ ਸੋਨੀਆ ਗਾਂਧੀ ਨੂੰ 1984 ਸਿੱਖ ਕਤਲੇਆਮ ਲਈ ਸੰਮਣ ਜਾਰੀ ਕਰਨੇ ਚਾਹੀਦੇ ਹਨ, ਕਿਉਂਕਿ ਕਤਲੇਆਮ...
ਭਾਰਤ ਆਸਟ੍ਰੇਲੀਆ ਬ੍ਰਿਸਬੇਨ ਟੀ20 - ਆਸਟ੍ਰੇਲੀਆ ਦੀ 24 ਦੌੜਾਂ 'ਤੇ ਡਿੱਗੀ ਪਹਿਲੀ ਵਿਕਟ
. . .  44 minutes ago
ਮੁੱਖ ਮੰਤਰੀ ਵੱਲੋਂ ਸਨਅਤੀ ਜਥੇਬੰਦੀਆਂ ਤੇ ਸਨਅਤਕਾਰਾਂ ਨਾਲ ਮੀਟਿੰਗ
. . .  35 minutes ago
ਲੁਧਿਆਣਾ, 21 ਨਵੰਬਰ (ਪੁਨੀਤ ਬਾਵਾ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਲੁਧਿਆਣਾ ਫ਼ੇਰੀ ਦੌਰਾਨ ਸਨਅਤੀ ਜਥੇਬੰਦੀਆਂ ਤੇ ਸਨਅਤਕਾਰਾਂ ਨਾਲ ਮੀਟਿੰਗ ਕਰਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆਂ, ਮੀਟਿੰਗ ਵਿਚ ਵੈਟ ਰਿਫ਼ੰਡ, ਮਿਕਸ ਲੈਂਡ ਯੂਜ਼, ਬਿਜਲੀ ਦੀਆਂ ਕੀਮਤਾਂ, ਫ਼ੋਕਲ ਪੁਆਇੰਟਾਂ...
ਅਲੋਕ ਨਾਥ 'ਤੇ ਹੋਇਆ ਜਬਰ ਜਨਾਹ ਦਾ ਮੁਕੱਦਮਾ ਦਰਜ
. . .  about 1 hour ago
ਨਵੀਂ ਦਿੱਲੀ, 21 ਨਵੰਬਰ - ਮੀ ਟੂ ਮੁਹਿੰਮ ਦੇ ਚੱਲਦਿਆਂ ਅਦਾਕਾਰ ਅਲੋਕ ਨਾਥ 'ਤੇ ਲੇਖਕ ਤੇ ਨਿਰਮਾਤਾ ਵਿੰਤਾ ਨੰਦਾ ਨੇ ਅਲੋਕ ਨਾਥ 'ਤੇ ਜਿਸਮਾਨੀ ਸ਼ੋਸ਼ਣ ਦੇ ਦੋਸ਼ ਲਗਾਏ ਸਨ। ਪਿਛਲੇ ਮਹੀਨੇ ਦੀ 17 ਤਰੀਕ ਨੂੰ ਅਲੋਕ ਨਾਥ ਖਿਲਾਫ ਸ਼ਿਕਾਇਤ ਦੇ ਆਧਾਰ 'ਤੇ ਹੁਣ ਅਲੋਕ...
ਭਾਰਤ ਆਸਟ੍ਰੇਲੀਆ ਪਹਿਲਾ ਟੀ-20 ਮੈਚ : ਟਾਸ ਜਿੱਤ ਕੇ ਭਾਰਤ ਵੱਲੋਂ ਪਹਿਲਾ ਗੇਂਦਬਾਜ਼ੀ ਦਾ ਫ਼ੈਸਲਾ
. . .  about 1 hour ago
ਕੈਪਟਨ ਵੱਲੋਂ ਪਹਿਲੇ ਵਿਸ਼ਵ ਯੁੱਧ ਦੇ ਸ਼ਹੀਦਾਂ ਦੇ ਵਾਰਸਾਂ ਦਾ ਸਨਮਾਨ
. . .  23 minutes ago
ਲੁਧਿਆਣਾ, 21 ਨਵੰਬਰ (ਕਵਿਤਾ ਖੁੱਲਰ/ਪੁਨੀਤ ਬਾਵਾ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਲੁਧਿਆਣਾ ਦੇ ਮਹਾਰਾਜਾ ਰਣਜੀਤ ਸਿੰਘ ਵਾਰ ਮਿਊਜ਼ੀਅਮ ਵਿਖੇ ਕਰਵਾਏ ਗਏ ਰਾਜ ਪੱਧਰੀ ਸਮਾਗਮ ਦੌਰਾਨ ਪਹਿਲੇ ਵਿਸ਼ਵ ਯੁੱਧ ਦੇ 100 ਸਾਲ ਪੂਰੇ ਹੋਣ ਤੇ ਲੜਾਈ...
ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ 449ਵਾਂ ਗੁਰਪੁਰਬ ਮਨਾਉਣ ਲਈ ਅਖੰਡ ਪਾਠਾਂ ਦੀ ਆਰੰਭਤਾ ਨਾਲ ਗੁਰਮਤਿ ਸਮਾਗਮਾਂ ਦੀ ਸ਼ੁਰੂਆਤ
. . .  15 minutes ago
ਤਲਵੰਡੀ ਸਾਬੋ /ਸੀਗੋ ਮੰਡੀ 21 ਨਵੰਬਰ (ਲਕਵਿੰਦਰ ਸ਼ਰਮਾ) -ਸਿੱਖ ਕੌਮ ਦੇ ਪਹਿਲੇ ਪਾਤਸ਼ਾਹ ਜਗਤ ਜਲੰਦੇ ਨੂੰ ਤਾਰਨ ਵਾਲੇ ਸਾਹਿਬ ਸ੍ਰੀ ਗੁਰੁ ਨਾਨਕ ਦੇਵ ਜੀ ਦੇ ਗੁਰਪੁਰਬ ਨੂੰ ਮਨਾਉਣ ਲਈ ਸਿੱਖਾਂ ਦੇ ਚੌਥੇ ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਸ੍ਰੀ ਅਖੰਡ ਪਾਠਾਂ ਦੀ ਸ਼ੁਰੂਆਤ ਕੀਤੀ ਗਈ। ਇਸ ਦੇ ਨਾਲ ਹੀ ਗੁਰਮਤਿ ਸਮਾਗਮਾਂ...
ਗੁਰਪੁਰਬ ਮੌਕੇ ਪਾਕਿ ਪਹੁੰਚਣ 'ਤੇ ਜਥੇ ਦਾ ਕੀਤਾ ਨਿੱਘਾ ਸਵਾਗਤ
. . .  about 1 hour ago
ਅੰਮ੍ਰਿਤਸਰ, 21 ਨਵੰਬਰ (ਸੁਰਿੰਦਰ ਕੋਛੜ)-ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ 549ਵਾਂ ਪ੍ਰਕਾਸ਼ ਪੁਰਬ ਮਨਾਉਣ ਵਿਸ਼ੇਸ਼ ਗੱਡੀਆਂ 'ਚ ਪਾਕਿਸਤਾਨ ਪਹੁੰਚੇ ਸਿੱਖ ਯਾਤਰੂਆਂ ਦੇ ਜਥਿਆਂ ਦਾ ਵਾਹਗਾ ਪਹੁੰਚਣ 'ਤੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ...
ਸਾਡਾ ਪਰਿਵਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਮੰਨਦਾ ਹੈ - ਅਕਸ਼ੈ ਕੁਮਾਰ
. . .  about 2 hours ago
ਚੰਡੀਗੜ੍ਹ, 21 ਨਵੰਬਰ (ਵਿਕਰਮਜੀਤ ਸਿੰਘ ਮਾਨ) - ਐਸ.ਆਈ.ਟੀ. ਅੱਗੇ ਅਕਸ਼ੈ ਕੁਮਾਰ ਨੇ ਕਿਹਾ ਕਿ ਇਹ ਪ੍ਰਚਾਰ ਕੀਤਾ ਜਾ ਰਿਹਾ ਹੈ ਕਿ ਉਨ੍ਹਾਂ ਦੀ ਪਤਨੀ ਬਾਬਾ ਰਾਮ ਰਹੀਮ ਦੀ ਭਗਤ ਹੈ ਪਰੰਤੂ ਇਹ ਗਲਤ ਹੈ। ਉਨ੍ਹਾਂ ਦਾ ਪਰਿਵਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ...
ਮੁੱਖ ਮੰਤਰੀ ਵੱਲੋਂ ਸਰਕਾਰੀ ਕਾਲਜ ਵਿਖੇ ਕੈਂਪ ਦਾ ਦੌਰਾ
. . .  33 minutes ago
ਲੁਧਿਆਣਾ, 21 ਨਵੰਬਰ (ਕਵਿਤਾ ਖੁੱਲਰ/ਪੁਨੀਤ ਬਾਵਾ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਲੁਧਿਆਣਾ ਦੇ ਸਰਕਾਰੀ ਕਾਲਜ ਲੜਕੀਆਂ ਵਿਖੇ ਮਹਾਤਮਾ ਗਾਂਧੀ ਸਰਬਤ ਵਿਕਾਸ ਯੋਜਨਾ ਤਹਿਤ ਲਗਾਏ ਕੈਂਪ ਵਿੱਚ ਪੁੱਜ ਗਏ ਹਨ, ਉਨਾਂ ਨੇ ਕੈਂਪ ਵਿੱਚ ਲੋਕਾਂ ਦੀ ਭਲਾਈ...
ਮੈਂ ਡੇਰਾ ਸਿਰਸਾ ਮੁਖੀ ਨੂੰ ਕਦੀ ਵੀ ਨਹੀਂ ਮਿਲਿਆ, ਮੇਰੇ 'ਤੇ ਲਗਾਏ ਸਾਰੇ ਇਲਜ਼ਾਮ ਬੇਬੁਨਿਆਦ - ਅਕਸ਼ੈ ਕੁਮਾਰ
. . .  24 minutes ago
ਕੈਪਟਨ ਵੱਲੋਂ ਜ਼ਿਲਾ ਰੁਜ਼ਗਾਰ ਬਿਊਰੋ ਤੇ ਕਾਰੋਬਾਰ ਦਾ ਉਦਘਾਟਨ
. . .  about 1 hour ago
ਮੁੱਖ ਮੰਤਰੀ ਲੁਧਿਆਣਾ ਪੁੱਜੇ
. . .  about 2 hours ago
ਸਿੱਖ ਕਤਲੇਆਮ ਦੇ ਵੱਡੇ ਦੋਸ਼ੀਆਂ ਨੂੰ ਵੀ ਸਜ਼ਾ ਦਿਵਾਉਣ 'ਚ ਕੋਈ ਕਸਰ ਨਹੀਂ ਛੱਡੀ ਜਾਵੇਗੀ - ਹਰਸਿਮਰਤ ਕੌਰ ਬਾਦਲ
. . .  12 minutes ago
ਨਵੀਂ ਦਿੱਲੀ, 21 ਨਵੰਬਰ (ਜਗਤਾਰ ਸਿੰਘ)- ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾ ਹੋਣ ਦੇ ਮੱਦੇਨਜ਼ਰ, ਪਿਛਲੇ 34 ਸਾਲਾਂ ਤੋਂ ਇਨਸਾਫ ਦੀ ਉਡੀਕ ਕਰ ਤਿਲਕ ਵਿਹਾਰ ਦੇ ਪੀੜਤ ਪਰਿਵਾਰਾਂ ਵੱਲੋਂ ਅਕਾਲ ਪੁਰਖ ਦੇ ਸ਼ੁਕਰਾਨੇ ਵੱਜੋ ਗੁਰਦੁਆਰ ਸ਼ਹੀਦ ਗੰਜ ਵਿਖੇ ਅਰਦਾਸ ਸਮਾਗਮ...
ਅਕਸ਼ੈ ਕੁਮਾਰ ਤੋਂ ਪੁੱਛਗਿਛ ਹੋਈ ਖਤਮ
. . .  about 2 hours ago
ਐਸ.ਆਈ.ਟੀ. ਵਲੋਂ ਅਕਸ਼ੈ ਕੁਮਾਰ ਤੋਂ ਪੁੱਛਗਿਛ ਜਾਰੀ
. . .  about 3 hours ago
ਸੁਰੇਸ਼ ਕੁਮਾਰ ਸ਼ਰਮਾ 'ਤੇ ਹੋਏ ਹਮਲੇ ਦੇ ਵਿਰੋਧ 'ਚ ਦੁਕਾਨਦਾਰਾਂ ਨੇ ਵੱਲੋਂ ਪ੍ਰਦਰਸ਼ਨ
. . .  about 3 hours ago
ਅਮਰੀਕਾ ਨੇ ਪਾਕਿਸਤਾਨ ਦੀ 1.66 ਅਰਬ ਡਾਲਰ ਦੀ ਰੋਕੀ ਸਹਾਇਤਾ
. . .  about 3 hours ago
ਜਲੰਧਰ-ਅੰਮ੍ਰਿਤਸਰ ਨੈਸ਼ਨਲ ਹਾਈਵੇ 'ਤੇ ਗੱਡੀ ਨੂੰ ਲੱਗੀ ਭਿਆਨਕ ਅੱਗ
. . .  about 4 hours ago
ਸਿੱਖ ਸੰਗਤਾਂ ਦਾ ਜਥਾ ਪਾਕਿਸਤਾਨ ਰਵਾਨਾ
. . .  about 4 hours ago
ਅਕਸ਼ੈ ਕੁਮਾਰ ਚੰਡੀਗੜ੍ਹ ਪੁੱਜੇ
. . .  about 4 hours ago
ਅਗਵਾ ਕੀਤੇ ਲੜਕੇ ਦਾ ਹੋਇਆ ਕਤਲ
. . .  about 4 hours ago
ਸੁੱਤੇ ਪਏ ਮਜ਼ਦੂਰਾਂ 'ਤੇ ਚੜਾਈ ਕਾਰ, ਪੰਜ ਮੌਤਾਂ
. . .  about 5 hours ago
ਅਕਸ਼ੈ ਕੁਮਾਰ ਤੋਂ ਐਸ.ਆਈ.ਟੀ. ਅੱਜ ਕਰੇਗੀ ਪੁੱਛਗਿੱਛ
. . .  about 5 hours ago
ਬਠਿੰਡਾ ਤੋਂ ਲੜਕੇ ਨੂੰ ਅਗਵਾ ਕਰਕੇ ਮੰਗੀ 2 ਕਰੋੜ ਦੀ ਫਿਰੌਤੀ
. . .  about 5 hours ago
ਅੱਜ ਬ੍ਰਿਸਬੇਨ 'ਚ ਭਾਰਤ ਆਪਣੇ ਆਸਟ੍ਰੇਲੀਆ ਦੌਰੇ ਦੀ ਕਰੇਗਾ ਸ਼ੁਰੂਆਤ
. . .  about 6 hours ago
ਅੱਜ ਦਾ ਵਿਚਾਰ
. . .  about 6 hours ago
ਉੜੀਸ਼ਾ : ਕਟਕ 'ਚ ਬੱਸ ਨਦੀ 'ਚ ਡਿੱਗੀ , 7 ਦੀ ਮੌਤ
. . .  1 day ago
1984 ਦੇ ਸਿੱਖ ਕਤਲੇਆਮ ਸੰਬੰਧੀ ਅਦਾਲਤ ਦੇ ਆਏ ਫ਼ੈਸਲੇ ਦਾ ਕੈਪਟਨ ਵੱਲੋਂ ਸਵਾਗਤ
. . .  1 day ago
ਫੂਡ ਪ੍ਰੋਸੈਸਿੰਗ ਵਿਭਾਗ ਲਈ ਹੋਈ ਓ.ਪੀ. ਸੋਨੀ ਦੀ ਨਿਯੁਕਤੀ
. . .  1 day ago
ਅਣਪਛਾਤੇ ਵਿਅਕਤੀਆਂ ਵੱਲੋਂ ਆਪ ਦੇ ਜ਼ਿਲ੍ਹਾ ਪ੍ਰਧਾਨ 'ਤੇ ਜਾਨਲੇਵਾ ਹਮਲਾ
. . .  1 day ago
ਉੜੀਸ਼ਾ ਸਰਕਾਰ ਵੱਲੋਂ ਮਹਿਲਾਵਾਂ ਦੇ ਰਾਖਵੇਂਕਰਨ ਸੰਬੰਧੀ ਵਿਧਾਨਸਭਾ 'ਚ ਮਤਾ ਪੇਸ਼
. . .  1 day ago
ਐਸ.ਆਈ. ਦੀ ਹੱਤਿਆ 'ਚ ਸ਼ਾਮਲ ਇਕ ਅੱਤਵਾਦੀ ਗ੍ਰਿਫ਼ਤਾਰ
. . .  1 day ago
ਦੇਸ਼ ਧ੍ਰੋਹ ਮਾਮਲੇ 'ਚ ਹਾਰਦਿਕ ਪਟੇਲ ਸਮੇਤ ਦੋ ਖ਼ਿਲਾਫ਼ ਦੋਸ਼ ਤੈਅ
. . .  1 day ago
ਲੁਧਿਆਣਾ ਅਗਨੀ ਕਾਂਡ : ਸਿੱਧੂ ਵੱਲੋਂ ਮ੍ਰਿਤਕ ਮੁਲਾਜ਼ਮਾਂ ਦੇ ਪੰਜ ਵਾਰਸਾਂ ਨੂੰ ਦਿੱਤੇ ਗਏ ਨੌਕਰੀ ਦੇ ਨਿਯੁਕਤੀ ਪੱਤਰ
. . .  1 day ago
ਵਰਧਾ ਹਾਦਸਾ : ਸਰਕਾਰ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ 5 ਲੱਖ ਰੁਪਏ ਦਾ ਮੁਆਵਜ਼ਾ ਦੇਣ ਦਾ ਕੀਤਾ ਐਲਾਨ
. . .  1 day ago
ਸਾਹਮਣੇ ਆਈਆਂ ਦੀਪਵੀਰ ਦੇ ਮਹਿੰਦੀ-ਸੰਗੀਤ ਸਮੇਤ ਕੋਂਕਣੀ ਰਿਵਾਜ ਨਾਲ ਹੋਏ ਵਿਆਹ ਦੀਆਂ ਤਸਵੀਰਾਂ
. . .  1 day ago
ਮਲੇਸ਼ੀਆ ਰਹਿੰਦੇ ਨੌਜਵਾਨ ਵੱਲੋਂ ਖ਼ੁਦਕੁਸ਼ੀ, ਪਰਿਵਾਰ 'ਚ ਸੋਗ ਦੀ ਲਹਿਰ
. . .  1 day ago
1984 ਸਿੱਖ ਕਤਲੇਆਮ ਮਾਮਲੇ 'ਚ ਯਸ਼ਪਾਲ ਨੂੰ ਫਾਂਸੀ ਤੇ ਸਹਿਰਾਵਤ ਨੂੰ ਉਮਰ ਕੈਦ ਦੀ ਸਜ਼ਾ
. . .  1 day ago
ਸੁਖਪਾਲ ਖਹਿਰਾ ਵੱਲੋਂ ਹਿੰਸਕ ਘਟਨਾਵਾਂ ਬਾਰੇ ਸਫ਼ੈਦ ਪੱਤਰ ਜਾਰੀ ਕਰਨ ਦੀ ਮੰਗ
. . .  1 day ago
ਕਾਦੀਆਂ ਖੇਤਰ ਦੇ ਆਗੂ ਅਕਾਲੀ ਦਲ 'ਚ ਸ਼ਾਮਲ
. . .  1 day ago
ਦਿੱਲੀ ਸਕੱਤਰੇਤ 'ਚ ਅਣਪਛਾਤੇ ਵਿਅਕਤੀ ਨੇ ਕੇਜਲੀਵਾਲ 'ਤੇ ਸੁੱਟਿਆ ਮਿਰਚ ਪਾਊਡਰ
. . .  1 day ago
ਆਸਟ੍ਰੇਲੀਆ ਤੋਂ ਵਾਪਸ ਭਾਰਤ ਪਹੁੰਚੇ ਡਾਕਟਰ ਨੂੰ ਜਾਅਲੀ ਟੈਕਸੀ ਵਾਲਿਆਂ ਨੇ ਲੁੱਟਿਆ
. . .  1 day ago
ਕਿਰਨ ਖੇਰ ਦੇ ਰਾਜਨੀਤਿਕ ਸਲਾਹਕਾਰ ਦੀ ਜਨਮਦਿਨ ਪਾਰਟੀ 'ਚ ਚੱਲੀ ਗੋਲੀ
. . .  about 1 hour ago
1984 ਸਿੱਖ ਕਤਲੇਆਮ ਮਾਮਲਾ : ਯਸ਼ਪਾਲ ਤੇ ਸਹਿਰਾਵਤ ਦੀ ਸਜਾ ਬਾਰੇ ਅਦਾਲਤ 'ਚ ਸੁਣਵਾਈ ਸ਼ੁਰੂ
. . .  1 day ago
ਸਿਹਤ ਸਬੰਧੀ ਕਾਰਨਾਂ ਕਰ ਕੇ ਨਹੀਂ ਲੜਾਂਗੀ ਲੋਕ ਸਭਾ ਚੋਣਾਂ- ਸੁਸ਼ਮਾ ਸਵਰਾਜ
. . .  about 1 hour ago
ਰਾਜਾਸਾਂਸੀ ਬੰਬ ਧਮਾਕਾ : ਪੁਲਿਸ ਵੱਲੋਂ ਸ਼ੱਕੀ ਵਿਅਕਤੀਆਂ ਨੂੰ ਹਿਰਾਸਤ 'ਚ ਲੈ ਕੇ ਕੀਤੀ ਜਾ ਰਹੀ ਹੈ ਪੁੱਛਗਿੱਛ
. . .  about 1 hour ago
ਟਰੰਪ ਸਰਕਾਰ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਸ਼ਰਨ ਦੇਣ ਤੋਂ ਨਹੀ ਕਰ ਸਕਦੀ ਇਨਕਾਰ- ਅਦਾਲਤ
. . .  7 minutes ago
ਛੱਤੀਸਗੜ੍ਹ ਵਿਧਾਨ ਸਭਾ ਚੋਣਾਂ : ਮੁੱਖ ਮੰਤਰੀ ਡਾ. ਰਮਨ ਸਿੰਘ ਨੇ ਪਾਈ ਵੋਟ
. . .  33 minutes ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 29 ਅੱਸੂ ਸੰਮਤ 550
ਿਵਚਾਰ ਪ੍ਰਵਾਹ: ਉੱਚੀਆਂ ਪ੍ਰਾਪਤੀਆਂ ਦਾ ਰਸਤਾ ਕਠਿਨ ਜ਼ਰੂਰ ਹੈ, ਅਸੰਭਵ ਨਹੀਂ। -ਐਲ. ਬਰਟਸ

ਖੰਨਾ / ਸਮਰਾਲਾ

ਗੁ: ਸੰਤ ਆਸ਼ਰਮ ਧਬਲਾਨ ਵਿਖੇ ਦਸਤਾਰ ਮੁਕਾਬਲੇ 'ਚ 300 ਤੋਂ ਵੱਧ ਨੌਜਵਾਨਾਂ ਨੇ ਭਾਗ ਲਿਆ

ਜੌੜੇਪੁਲ ਜਰਗ, 14 ਅਕਤੂਬਰ (ਪਾਲਾ ਰਾਜੇਵਾਲੀਆ)-ਗੁਰਦੁਆਰਾ ਸੰਤ ਆਸ਼ਰਮ ਧਬਲਾਨ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਤੇ ਰਾੜਾ ਸਾਹਿਬ ਸੰਪਰਦਾ ਦੇ ਬਾਨੀ ਸੰਤ ਬਾਬਾ ਈਸ਼ਰ ਸਿੰਘ ਰਾੜਾ ਸਾਹਿਬ ਵਾਲਿਆਂ ਦੀ ਨਿੱਘੀ ਯਾਦ ਵਿਚ ਰਾੜਾ ਸੰਪਰਦਾ ਦੇ ਮੌਜੂਦਾ ਮੁਖੀ ਸੰਤ ਬਾਬਾ ਬਲਜਿੰਦਰ ਸਿੰਘ ਰਾੜਾ ਸਾਹਿਬ ਵਾਲਿਆਂ ਦੀ ਸਰਪ੍ਰਸਤੀ ਹੇਠ ਅਤੇ ਸੰਤ ਆਸ਼ਰਮ ਧਬਲਾਨ ਦੇ ਮੁੱਖ ਸੇਵਾਦਾਰ ਬਾਬਾ ਰੌਸ਼ਨ ਸਿੰਘ ਧਬਲਾਨ ਵਾਲਿਆਂ ਦੀ ਦੇਖ ਰੇਖ ਹੇਠ ਐਡੂ ਖ਼ਾਲਸਾ ਵੈੱਲਫੇਅਰ ਸੁਸਾਇਟੀ ਰਜਿ: ਪਟਿਆਲਾ ਵਲੋਂ ਦਸਤਾਰ ਮੁਕਾਬਲੇ ਕਰਵਾਏ ਗਏ, ਜਿਸ ਵਿਚ 300 ਤੋਂ ਵੱਧ ਨੌਜਵਾਨਾਂ ਨੇ ਭਾਗ ਲਿਆ | ਇਨ੍ਹਾਂ ਮੁਕਾਬਲਿਆਂ ਦਾ ਉਦਘਾਟਨ ਸ਼ੋ੍ਰਮਣੀ ਗੁ: ਪ੍ਰ: ਕਮੇਟੀ ਮੈਂਬਰ ਜਥੇ: ਸਤਿੰਦਰ ਸਿੰਘ ਟੌਹੜਾ ਨੇ ਕੀਤਾ, ਜਦੋਂ ਕਿ ਐੱਸ. ਪੀ. ਵਿਜੀਲੈਂਸ ਪਟਿਆਲਾ ਪ੍ਰੀਤੀਪਾਲ ਸਿੰਘ ਮੁੱਖ ਮਹਿਮਾਨ ਦੇ ਤੌਰ 'ਤੇ ਸ਼ਿਰਕਤ ਕੀਤੀ | ਗਰੁੱਪ ਏ ਅਤੇ ਗਰੁੱਪ ਬੀ ਦੇ ਜੇਤੂ 6 ਨੌਜਵਾਨਾਂ ਨੂੰ ਨਕਦ ਰਾਸ਼ੀ ਅਤੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ | ਇਨ੍ਹਾਂ ਸਮਾਗਮਾਂ ਵਿਚ ਭਾਗ ਲੈਣ ਵਾਲੇ ਸਾਰੇ ਹੀ ਨੌਜਵਾਨਾਂ ਨੂੰ ਬਾਬਾ ਰੌਸ਼ਨ ਸਿੰਘ ਨੇ ਸਿਰੋਪਾ ਅਤੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ | ਦਸਤਾਰ ਮੁਕਾਬਲਿਆਂ ਵਿਚ ਭਾਗ ਲੈਣ ਵਾਲੇ ਸਾਰੇ ਨੌਜਵਾਨ ਵਧਾਈ ਦੇ ਹੱਕਦਾਰ ਹਨ, ਕਿਉਂ ਕਿ ਇਹ ਨੌਜਵਾਨ ਉਸਾਰੂ ਸੋਚ ਪੈਦਾ ਕਰਨ ਵਾਲੇ ਦਸਤਾਰ ਮੁਕਾਬਲਿਆਂ ਦਾ ਹਿੱਸਾ ਬਣੇ ਹਨ | ਬਾਬਾ ਰੌਸ਼ਨ ਸਿੰਘ ਐਡੂ ਖ਼ਾਲਸਾ ਵੈੱਲਫੇਅਰ ਸੁਸਾਇਟੀ ਦੇ ਸਮੂਹ ਕਾਰਕੁੰਨਾਂ ਦੀ ਵੀ ਭਰਵੀਂ ਸ਼ਲਾਘਾ ਕੀਤੀ | ਬਾਬਾ ਰੌਸ਼ਨ ਸਿੰਘ ਨੇ ਦੱਸਿਆ ਕਿ ਸੰਤ ਆਸ਼ਰਮ ਧਬਲਾਨ ਵਿਖੇ 19 ਅਕਤੂਬਰ ਨੂੰ ਦਸਵੀਂ ਦਾ ਦਿਹਾੜਾ ਪੂਰੀ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ ਅਤੇ ਇਸ ਮੌਕੇ ਰਾੜਾ ਸਾਹਿਬ ਸੰਪਰਦਾ ਦੇ ਮੌਜੂਦਾ ਮੁਖੀ ਸੰਤ ਬਾਬਾ ਬਲਜਿੰਦਰ ਸਿੰਘ ਰਾੜਾ ਸਾਹਿਬ ਵਾਲੇ ਕੀਰਤਨ ਵਿਖਿਆਨ ਦੁਆਰਾ ਸੰਗਤਾਂ ਨੂੰ ਨਿਹਾਲ ਕਰਨਗੇ | ਇਸ ਮੌਕੇ ਬਾਬਾ ਰੌਸ਼ਨ ਸਿੰਘ ਨੇ ਐੱਸ. ਪੀ. ਵਿਜੀਲੈਂਸ ਪਟਿਆਲਾ ਪ੍ਰੀਤੀਪਾਲ ਸਿੰਘ, ਡੀ ਐੱਸ. ਪੀ. ਤੇਜਿੰਦਰ ਸਿੰਘ ਧਾਲੀਵਾਲ, ਜਸਵਿੰਦਰ ਸਿੰਘ ਈ. ਟੀ. ਓ. ਪਟਿਆਲਾ, ਅਮਿਤੋਜ ਏ. ਡੀ. ਪੀ. ਓ. ਫ਼ਤਿਹਗੜ੍ਹ ਸਾਹਿਬ ਨੂੰ ਵੀ ਸਨਮਾਨਿਤ ਕੀਤਾ | ਇਸ ਮੌਕੇ ਬਾਬਾ ਗੁਰਮੁਖ ਸਿੰਘ ਆਲੋਵਾਲ, ਰਾੜਾ ਸਾਹਿਬ ਦੇ ਸੈਕਟਰੀ ਭਾਈ ਰਣਧੀਰ ਸਿੰਘ ਢੀਂਡਸਾ, ਬਾਬਾ ਰਣਜੀਤ ਸਿੰਘ ਢੀਗੀ, ਐੱਸ. ਕੇ. ਮਹਿਤਾ ਟਰੱਸਟੀ ਰਾੜਾ ਸਾਹਿਬ, ਜਸਵਿੰਦਰ ਸਿੰਘ ਢੀਂਡਸਾ, ਸਰਪੰਚ ਸੁਖਚੈਨ ਸਿੰਘ ਧਬਲਾਨ, ਤਰਸੇਮ ਸਿੰਘ, ਗੁਰਵਿੰਦਰ ਸਿੰਘ ਧਬਲਾਨ, ਐਡੂ ਖ਼ਾਲਸਾ ਵੈੱਲਫੇਅਰ ਸੁਸਾਇਟੀ ਦੇ ਕਾਰਕੁੰਨ ਗੁਰਪ੍ਰੀਤ ਸਿੰਘ, ਗੁਰਵਿੰਦਰ ਸਿੰਘ, ਗਗਨਦੀਪ ਸਿੰਘ, ਜਗਦੀਪ ਸਿੰਘ, ਹਰਪ੍ਰੀਤ ਸਿੰਘ, ਮਨਮੀਤ ਸਿੰਘ, ਪ੍ਰਭਜੀਤ ਸਿੰਘ, ਵਿਕਰਮਜੀਤ ਸਿੰਘ, ਅਮਰਦੀਪ ਸਿੰਘ, ਰਤਨਜੀਤ ਸਿੰਘ, ਸੁਖਵੀਰ ਸਿੰਘ, ਜਗਜੀਤ ਸਿੰਘ ਸਮੇਤ ਹੋਰ ਹਾਜ਼ਰ ਸਨ |

ਫ਼ਸਲ ਵੇਚਣ ਲਈ ਕਿਸਾਨਾਂ ਨੂੰ ਕੋਈ ਦਿੱਕਤ ਨਹੀਂ ਆਵੇਗੀ-ਪੰਮੀ ਘਵੱਦੀ

ਡੇਹਲੋਂ, 14 ਅਕਤੂਬਰ (ਅੰਮਿ੍ਤਪਾਲ ਸਿੰਘ ਕੈਲੇ)-ਪੰਜਾਬ ਕਾਂਗਰਸ ਸਕੱਤਰ ਪਰਮਜੀਤ ਸਿੰਘ ਪੰਮੀ ਘਵੱਦੀ ਨੇ ਕਿਹਾ ਕਿ ਕਾਂਗਰਸ ਸਰਕਾਰ ਸਮੇਂ ਕਿਸਾਨਾਂ ਨੰੂ ਦਾਣਾ ਮੰਡੀਆਂ ਵਿਚ ਆਪਣੀਆਂ ਫ਼ਸਲਾਂ ਵੇਚਣ ਲਈ ਕੋਈ ਦਿੱਕਤ ਨਹੀ ਆਉਣ ਦਿੱਤੀ ਜਾਵੇਗੀ, ਜਦਕਿ ਕਿਸਾਨਾਂ ਨਾਲ ...

ਪੂਰੀ ਖ਼ਬਰ »

2 ਵਿਅਕਤੀਆਂ ਕੋਲੋਂ 200 ਟੀਕੇ ਬਰਾਮਦ

ਖੰਨਾ, 14 ਅਕਤੂਬਰ (ਹਰਜਿੰਦਰ ਸਿੰਘ ਲਾਲ)-ਐਸ.ਐਸ. ਪੀ. ਧਰੁਵ ਦਹੀਆ ਨੇ ਦੱਸਿਆ 14 ਅਕਤੂਬਰ ਨੰੂ ਐਸ. ਪੀ. ਜਸਵੀਰ ਸਿੰਘ,ਡੀ. ਐਸ. ਪੀ. ਜਗਵਿੰਦਰ ਸਿੰਘ ਚੀਮਾ, ਡੀ. ਐਸ. ਪੀ. ਦੀਪਕ ਰਾਏ, ਇੰਸਪੈਕਟਰ ਗੁਰਮੇਲ ਸਿੰਘ ਮੁੱਖ ਅਫ਼ਸਰ ਥਾਣਾ ਸਦਰ ਖੰਨਾ, ਥਾਣੇਦਾਰ ਲਾਭ ਸਿੰਘ ਇੰਚਾਰਜ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਪਤੀ-ਪਤਨੀ ਜ਼ਖ਼ਮੀ

ਖੰਨਾ, 14 ਅਕਤੂਬਰ (ਮਨਜੀਤ ਸਿੰਘ ਧੀਮਾਨ)-ਸੜਕ ਹਾਦਸੇ ਵਿਚ ਇਕ ਬਜ਼ੁਰਗ ਔਰਤ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ | ਸਿਵਲ ਹਸਪਤਾਲ ਵਿਚ ਇਲਾਜ ਅਧੀਨ ਤਾਰਾ ਸਿੰਘ ਵਾਸੀ ਬੂਥਗੜ੍ਹ ਨੇ ਦੱਸਿਆ ਕਿ ਮੈਂ ਅੱਜ ਨੇੜਲੇ ਪਿੰਡ ਨਰੈਣਗੜ੍ਹ ਤੋਂ ਆਪਣੇ ਕਿਸੇ ਰਿਸ਼ਤੇਦਾਰ ਨੂੰ ਮਿਲ ਕੇ ...

ਪੂਰੀ ਖ਼ਬਰ »

ਮਨਸੂਰਾਂ ਵਿਖੇ ਸਮੂਹ ਸੰਪਰਦਾਵਾਂ ਦੇ ਮਹਾਂਪੁਰਖਾਂ ਦੀ ਮੀਟਿੰਗ ਭਲਕੇ

ਜੋਧਾਂ, 14 ਅਕਤੂਬਰ (ਗੁਰਵਿੰਦਰ ਸਿੰਘ ਹੈਪੀ)-ਗੁਰਦੁਆਰਾ ਦਮਦਮਾ ਬਾਬਾ ਸਾਹਿਬ ਸਿੰਘ ਮਨਸੂਰਾਂ ਵਿਖੇ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਵਿਚਾਰਾਂ ਕਰਨ ਲਈ ਸਮੂਹ ਸੰਪਰਦਾਵਾਂ ਦੇ ਮਹਾਂਪੁਰਖ਼ਾਂ ਦੀ ਮੀਟਿੰਗ ਭਲਕੇ 16 ਅਕਤੂਬਰ, ਦਿਨ ...

ਪੂਰੀ ਖ਼ਬਰ »

ਰੇਲਵੇ ਟਿਕਟਾਂ ਬੁੱਕ ਕਰਨਾ ਧਾਰਾ 143 ਵਿਚ ਨਹੀਂ ਆਉਂਦਾ-ਵਕੀਲ

ਖੰਨਾ, 14 ਅਕਤੂਬਰ (ਹਰਜਿੰਦਰ ਸਿੰਘ ਲਾਲ) ਇੰਟਰਨੈੱਟ ਰਾਹੀਂ ਰੇਲਵੇ ਟਿਕਟ ਬੁੱਕ ਕਰਨ ਵਾਲਿਆਂ 'ਤੇ ਰੇਲਵੇ ਵਿਭਾਗ ਨੇ ਸ਼ਿਕੰਜਾ ਕੱਸਣਾ ਸ਼ੁਰੂ ਕਰ ਦਿੱਤਾ ਹੈ | ਅੱਜ ਖੰਨਾ ਵਿਚ ਅਜਿਹਾ ਹੀ ਵਪਾਰ ਕਰਨ ਵਾਲੇ ਆਗਮ ਕਮਨਿਊਕੇਸ਼ਨ ਦੇ ਮਾਲਕ ਵਿਰੁੱਧ ਰੇਲਵੇ ਐਕਟ ਦੀ ਧਾਰਾ ...

ਪੂਰੀ ਖ਼ਬਰ »

ਕੁੱਟਮਾਰ ਦੀ ਵੀਡੀਓ ਨਸ਼ਰ ਕਰਨ ਦੇ ਦੋਸ਼ ਹੇਠ 2 ਵਿਅਕਤੀ ਨਾਮਜ਼ਦ

ਖੰਨਾ, 14 ਅਕਤੂਬਰ (ਕਲਾਲ ਮਾਜਰਾ)-ਕੁੱਟਮਾਰ ਦੀ ਵੀਡੀਓ ਨਸ਼ਰ ਕਰਨ ਦੇ ਦੋਸ਼ ਹੇਠ ਪੁਲਿਸ ਵਲੋਂ ਦੋ ਵਿਅਕਤੀਆਂ ਿਖ਼ਲਾਫ਼ ਕੇਸ ਦਰਜ਼ ਕਰਨ ਦਾ ਮਾਮਲਾ ਸਾਹਮਣਾ ਆਇਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਦਲਜੀਤ ਸਿੰਘ ਪੁੱਤਰ ਸਾਧੂ ਸਿੰਘ ਵਾਸੀ ਇਕੋਲਾਹਾ ਨੇ ਐਸ. ਐਸ. ਪੀ. ...

ਪੂਰੀ ਖ਼ਬਰ »

ਕਲਗ਼ੀਧਰ ਅਕੈਡਮੀ ਦੁੱਗਰੀ ਵਿਖੇ ਸਹੋਦਿਆ ਸਕੂਲ ਲੁਧਿਆਣਾ ਈਸਟ (ਖੰਨਾ) ਰੰਗੋਲੀ ਮੁਕਾਬਲੇ ਕਰਵਾਏ

ਸਾਹਨੇਵਾਲ, 14 ਅਕਤੂਬਰ (ਹਰਜੀਤ ਸਿੰਘ ਢਿੱਲੋਂ)-ਕਲਗ਼ੀਧਰ ਅਕੈਡਮੀ ਸੀਨੀਅਰ ਸੈਕੰਡਰੀ ਸਕੂਲ ਦੁੱਗਰੀ ਵਿਖੇ ਵਿੱਦਿਅਕ ਵਰ੍ਹੇ 2018-19 ਸਹੋਦਿਆ ਸਕੂਲ ਲੁਧਿਆਣਾ ਈਸਟ (ਖੰਨਾ) ਹੇਠ ਆਉਂਦੇ ਸਕੂਲਾਂ ਵਿਚਕਾਰ ਰੰਗੋਲੀ ਮੁਕਾਬਲੇ ਕਰਵਾਏ ਗਏ | ਜਿਸ ਵਿਚ ਗਾਰਡਨ ਵੈਲੀ ਸਕੂਲ, ...

ਪੂਰੀ ਖ਼ਬਰ »

ਦੋਰਾਹਾ ਪਬਲਿਕ ਸਕੂਲ 'ਚ ਇਨਵੈਸਟੀਚਰ ਸੈਰੇਮਨੀ ਕਰਵਾਈ

ਦੋਰਾਹਾ, 14 ਅਕਤੂਬਰ (ਜਸਵੀਰ ਝੱਜ)-ਦੋਰਾਹਾ ਪਬਲਿਕ ਸਕੂਲ ਵਿਚ ਬੱਚਿਆਂ ਨੂੰ ਜ਼ਿੰਮੇਵਾਰੀਆਂ ਪ੍ਰਦਾਨ ਕਰਨ ਲਈ ਇਨਵੈਸਟੀਚਰ ਸੈਰੇਮਨੀ ਕਰਵਾਈ ਗਈ | ਇਸ ਸਬੰਧੀ ਸਕੂਲ ਦੇ ਡਾਇਰੈਕਟਰ ਤਪਵੀਰ ਸਿੰਘ ਨੇ ਦੱਸਿਆ ਕਿ ਇਸ ਸਮਾਗਮ ਵਿਚ ਬਤੌਰ ਮੁੱਖ ਮਹਿਮਾਨ ਡਾ. ਸੰਦੀਪ ...

ਪੂਰੀ ਖ਼ਬਰ »

ਬੇਰੁਜ਼ਗਾਰ ਸਿਹਤ ਵਰਕਰ 28 ਨੂੰ ਪਟਿਆਲੇ ਕਰਨਗੇ ਘਿਰਾਉ

ਮਲੌਦ, 14 ਅਕਤੂਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ/ਦਿਲਬਾਗ ਸਿੰਘ ਚਾਪੜਾ)-ਸਿਹਤ ਵਿਭਾਗ ਵਿਚ ਸਿਹਤ ਵਰਕਰਾਂ ਦੀ ਭਰਤੀ ਸਬੰਧੀ ਚੱਲ ਰਹੀ ਕਸ਼ਮਕਸ਼ ਦੇ ਮੱਦੇਨਜ਼ਰ ਆਸਾਮੀਆਂ ਵਿਚ ਵਾਧਾ ਕਰਾਉਣ ਲਈ ਸੰਘਰਸ਼ ਕਰ ਰਹੇ ਬੇਰੁਜ਼ਗਾਰ ਸਿਹਤ ਵਰਕਰਾਂ ਨੇ ਆਪਣੀ ਮੰਗ ਨੂੰ ਲੈ ...

ਪੂਰੀ ਖ਼ਬਰ »

ਬੰਬਾਂ ਦੇ ਕੁਸ਼ਤੀ ਦੰਗਲ 'ਚ ਪਰਮਿੰਦਰ ਡੂਮਛੇੜੀ ਦੀ ਝੰਡੀ

ਸਮਰਾਲਾ, 14 ਅਕਤੂਬਰ (ਸੁਰਜੀਤ) ਪਿੰਡ ਬੰਬਾਂ ਦੇ ਕੁਸ਼ਤੀ ਦੰਗਲ ਵਿਚ ਪਰਮਿੰਦਰ ਡੂਮਛੇੜੀ ਨੇ ਸੰਨੀ ਰਾਜਸਥਾਨੀ ਨੂੰ ਹਰਾ ਕੇ ਝੰਡੀ ਦੀ ਕੁਸ਼ਤੀ ਜਿੱਤ ਲਈ | ਪੰਜਾਬ ਦੇ ਵੱਖ ਵੱਖ ਹਿੱਸਿਆਂ ਤੋਂ ਆਏ ਪਹਿਲਵਾਨਾਂ ਦੇ ਇਸ ਮੇਲੇ ਦਾ ਆਯੋਜਨ ਸਮੂਹ ਪਿੰਡ ਵਾਸੀਆਂ, ਸਪੋਰਟਸ ...

ਪੂਰੀ ਖ਼ਬਰ »

ਪ੍ਰੋ. ਨੌਸ਼ਹਿਰਵੀ ਦਾ 13ਵਾਂ ਕਹਾਣੀ ਸੰਗ੍ਰਹਿ 'ਅੰਧੇ ਕਾ ਨਾਓੁ ਪਾਰਖੂ' ਲੋਕ ਅਰਪਣ

ਸਮਰਾਲਾ, 14 ਅਕਤੂਬਰ (ਸੁਰਜੀਤ)-ਲੇਖਕ ਮੰਚ ਸਮਰਾਲਾ ਦੀ ਮਹੀਨਾਵਾਰ ਮਿਲਣੀ ਦੌਰਾਨ ਜੁੜ ਬੈਠੇ ਲੇਖਕਾਂ ਵਿਚ ਪੰਜਾਬੀ ਦੇ ਨਾਮਵਰ ਲੇਖਕ ਪ੍ਰੋ. ਹਮਦਰਦਵੀਰ ਨੌਸ਼ਹਿਰਵੀ ਦਾ 13ਵਾਂ ਕਹਾਣੀ ਸੰਗ੍ਰਹਿ 'ਅੰਧੇ ਕਾ ਨਾਓ ਪਾਰਖੂ' ਲੋਕ ਅਰਪਣ ਕੀਤਾ ਗਿਆ ¢ ਰਚਨਾਵਾਂ ਦੇ ਦੌਰ ਵਿਚ ...

ਪੂਰੀ ਖ਼ਬਰ »

ਰਾਮਲੀਲ੍ਹਾ ਦੇ ਚੌਥੇ ਦਿਨ ਰਾਣੀ ਕੈਕਈ ਨੇ ਮੰਗੇ ਦੋ ਵਰਦਾਨ

ਸਮਰਾਲਾ, 14 ਅਕਤੂਬਰ (ਬਲਜੀਤ ਸਿੰਘ ਬਘੌਰ)-ਸ਼੍ਰੀ ਰਾਮ ਲੀਲਾ ਕਲਾ ਮੰਚ ਵਲੋਂ ਸ਼੍ਰੀ ਦੁਰਗਾ ਮੰਦਿਰ ਵਿਚ ਕਰਵਾਈ ਜਾ ਰਹੀ ਰਾਮ ਲੀਲਾ ਦੇ ਚੌਥੇ ਦਿਨ ਦਾ ਉਦਘਾਟਨ ਵਿਧਾਇਕ ਦੀ ਪਤਨੀ ਮਲਕੀਤ ਕੌਰ ਢਿੱਲੋਂ, ਮਨਜੀਤ ਕੌਰ ਢਿੱਲੋਂ, ਮੈਡਮ ਕੌਫੀ, ਰਾਜਵੰਤ ਕੌਰ ਤੇ ਰੁਪਾਲੀ ...

ਪੂਰੀ ਖ਼ਬਰ »

ਪੈਨਸ਼ਨਰਜ਼ ਐਸੋਸੀਏਸ਼ਨ ਦੋਰਾਹਾ ਡਵੀਜ਼ਨ ਵੱਲੋਂ ਅਧਿਆਪਕਾਂ 'ਤੇ ਕੀਤੇ ਜਾ ਰਹੇ ਹਮਲਿਆਂ ਦੀ ਨਿਖੇਧੀ

ਦੋਰਾਹਾ, 14 ਅਕਤੂਬਰ (ਮਨਜੀਤ ਸਿੰਘ ਗਿੱਲ)-ਪੈਨਸ਼ਨਰਜ਼ ਐਸੋਸੀਏਸ਼ਨ ਪਾਵਰਕਾਮ ਮੰਡਲ ਕਮੇਟੀ ਦੋਰਾਹਾ ਡਵੀਜ਼ਨ ਦੀ ਇੱਕ ਹੰਗਾਮੀ ਮੀਟਿੰਗ ਪ੍ਰਧਾਨ ਸਰਬਜੀਤ ਸਿੰਘ ਘੁਡਾਣੀ ਦੀ ਪ੍ਰਧਾਨਗੀ ਹੇਠ ਬੁਲਾਈ ਗਈ, ਜਿਸ ਵਿਚ ਵੱਡੀ ਗਿਣਤੀ ਵਿਚ ਪੈਨਸ਼ਨਰਜ਼ ਐਸੋਸੀਏਸ਼ਨ ਦੇ ...

ਪੂਰੀ ਖ਼ਬਰ »

ਫੁੱਟਬਾਲ ਮੁਕਾਬਲਿਆਂ 'ਚੋਂ ਜਰਗ ਨੇ ਪਹਿਲਾ ਤੇ ਨਾਰੋਮਾਜਰਾ ਨੇ ਦੂਜਾ ਸਥਾਨ ਹਾਸਲ ਕੀਤਾ

ਮਲੌਦ, 14 ਅਕਤੂਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ/ਦਿਲਬਾਗ ਸਿੰਘ ਚਾਪੜਾ)-ਰਾਮਗੜ੍ਹ ਸਰਦਾਰਾਂ ਵਲੋਂ ਫੁੱਟਬਾਲ 7-ਏ ਲੀਗ ਦੇ ਕਰਵਾਏ ਗਏ ਮੁਕਾਬਲਿਆਂ ਦੌਰਾਨ ਨਾਮੀ ਟੀਮਾਂ ਨੇ ਭਾਗ ਲਿਆ, ਮੁਕਾਬਲਿਆਂ ਦੌਰਾਨ ਜਰਗ ਨੇ ਪਹਿਲਾ ਤੇ ਨਾਰੋ ਮਾਜਰਾ ਨੇ ਦੂਜਾ ਸਥਾਨ ਹਾਸਲ ...

ਪੂਰੀ ਖ਼ਬਰ »

ਇੰਪਲਾਈਜ਼ ਫੈਡਰੇਸ਼ਨ ਵਲੋਂ 22 ਦੀ ਸੂਬਾਈ ਕਨਵੈੱਨਸ਼ਨ ਸਬੰਧੀ ਮੀਟਿੰਗਾਂ ਜਾਰੀ

ਮਲੌਦ, 14 ਅਕਤੂਬਰ (ਦਿਲਬਾਗ ਸਿੰਘ ਚਾਪੜਾ/ਕੁਲਵਿੰਦਰ ਸਿੰਘ ਨਿਜ਼ਾਮਪੁਰ)-ਪੰਜਾਬ ਰਾਜ ਬਿਜਲੀ ਬੋਰਡ ਦੇ ਮੁਲਾਜ਼ਮਾਂ ਦੀ ਇੰਪਲਾਈਜ਼ ਫੈਡਰੇਸ਼ਨ ਵਲੋਂ ਸੂਬਾ ਪ੍ਰਧਾਨ ਹਰਮੇਸ਼ ਸਿੰਘ ਧੀਮਾਨ ਦੀ ਅਗਵਾਈ ਵਿਚ ਰਾਮਪੁਰਾ ਜ਼ਿਲ੍ਹਾ ਬਠਿੰਡਾ ਵਿਖੇ ਕੀਤੀ ਜਾ ਰਹੀ ਸੂਬਾ ...

ਪੂਰੀ ਖ਼ਬਰ »

ਫੁੱਟਬਾਲ ਦੀ ਜ਼ਿਲ੍ਹਾ ਜੇਤੂ ਟੀਮ ਦੇ ਰਾਮਗੜ੍ਹ ਸਕੂਲ ਦੇ ਵਿਦਿਆਰਥੀ ਸਨਮਾਨਿਤ

ਕੁਹਾੜਾ, 14 ਅਕਤੂਬਰ (ਤੇਲੂ ਰਾਮ ਕੁਹਾੜਾ)-ਲੁਧਿਆਣਾ ਜ਼ਿਲ੍ਹਾ ਦੇ ਪ੍ਰਾਇਮਰੀ ਸਕੂਲਾਂ ਦੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਵਿਚੋਂ ਪਹਿਲੇ ਸਥਾਨ 'ਤੇ ਆਉਣ ਵਾਲੀ ਫੁੱਟਬਾਲ ਦੀ ਟੀਮ ਵਿਚ ਸਰਕਾਰੀ ਪ੍ਰਾਇਮਰੀ ਸਕੂਲ ਰਾਮਗੜ੍ਹ ਦੇ ਖੇਡਣ ਵਾਲੇ ਸੱਤ ਵਿਦਿਆਰਥੀਆਂ ...

ਪੂਰੀ ਖ਼ਬਰ »

ਸਿਹੌੜਾ 'ਚ ਹੱਡੀਆਂ ਦੇ ਲਗਾਏ ਕੈਂਪ ਦੌਰਾਨ 150 ਮਰੀਜ਼ਾਂ ਦੀ ਜਾਂਚ

ਮਲੌਦ, 14 ਅਕਤੂਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ/ਦਿਲਬਾਗ ਸਿੰਘ ਚਾਪੜਾ)-ਪਿੰਡ ਸਿਹੌੜਾ ਵਿਖੇ ਗੁਰਦੁਆਰਾ ਸਹੀਦਗੜ੍ਹ ਸਾਹਿਬ ਲਗਾਏ ਗਏ ਹੱਡੀਆਂ, ਜੋੜਾਂ, ਰੀੜ ਦੀ ਹੱਡੀ ਦੇ ਮੈਗਾ ਜਾਂਚ ਕੈਂਪ ਵਿਚ ਬੱਸੀ ਨਰਸਿੰਗ ਹੋਮ ਲੁਧਿਆਣਾ ਤੋਂ ਮਾਹਿਰ ਡਾ: ਜੇ. ਐਲ. ਬੱਸੀ, ਡਾ: ...

ਪੂਰੀ ਖ਼ਬਰ »

ਪੰਜਾਬੀ ਵਿਸ਼ਾ ਲਾਜ਼ਮੀ ਨਾ ਕਰਨ ਵਾਲੇ ਸਕੂਲਾਂ ਦੇ ਸਰਟੀਫਿਕੇਟ ਗ਼ੈਰ ਕਾਨੰੂਨੀ ਘੋਸ਼ਿਤ ਕੀਤੇ ਜਾਣ- ਐਡਵੋਕੇਟ ਪਰਮਿੰਦਰ ਸਿੰਘ ਗਿੱਲ

ਸਮਰਾਲਾ, 14 ਅਕਤੂਬਰ (ਸੁਰਜੀਤ)-ਪੰਜਾਬ ਵਿਚ ਮਾਤ ਭਾਸ਼ਾ ਪੰਜਾਬੀ ਇਕ ਤਰਾਂ ਨਾਲ ਦੂਜੇ ਦਰਜੇ ਦੀ ਭਾਸ਼ਾ ਬਣ ਕੇ ਰਹਿ ਗਈ ਹੈ¢ ਇਹ ਵਿਚਾਰ ਇੱਥੇ ਹਾਈ ਕੋਰਟ ਦੇ ਸੀਨੀਅਰ ਐਡਵੋਕੇਟ ਪਰਮਿੰਦਰ ਸਿੰਘ ਗਿੱਲ ਨੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਹੀ ¢ ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਨਗਰ ਕੀਰਤਨ ਦੀਆਂ ਤਿਆਰੀਆਂ ਸਬੰਧੀ ਮੀਟਿੰਗ

ਜਗਰਾਉਂ, 14 ਅਕਤੂਬਰ (ਹਰਵਿੰਦਰ ਸਿੰਘ ਖ਼ਾਲਸਾ)-ਸ੍ਰੀ ਗੁਰੂ ਨਾਨਕ ਦੇ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 25 ਨਵੰਬਰ ਨੂੰ ਨਾਨਕਸਰ ਸੰਪਰਦਾਇ ਵਲੋਂ ਨਾਨਕਸਰ ਤੋਂ ਸੁਲਤਾਨਪੁਰ ਲੋਧੀ ਤਕ ਸਜਾਏ ਜਾ ਰਹੇ ਨਗਰ ਕੀਰਤਨ ਦੀਆਂ ਤਿਆਰੀਆਂ ਨੂੰ ਲੈ ਕੇ ਨਾਨਕਸਰ ਵਿਖੇ ...

ਪੂਰੀ ਖ਼ਬਰ »

ਵਿਧਾਇਕ ਗੁਰਕੀਰਤ, ਪ੍ਰਧਾਨ ਮਹਿਤਾ, ਐਸ. ਐਸ. ਪੀ. ਆਦਿ ਯਾਤਰਾ 'ਚ ਸ਼ਾਮਲ ਹੋਏ

ਖੰਨਾ, 14 ਅਕਤੂਬਰ (ਹਰਜਿੰਦਰ ਸਿੰਘ ਲਾਲ)-ਖੰਨਾ ਵਿਚ ਭਗਵਾਨ ਜਗਨਨਾਥ ਯਾਤਰਾ ਦਾ ਕਈ ਥਾਵਾਂ 'ਤੇ ਸਵਾਗਤ ਹੋਇਆ, ਇਸ ਦਰਮਿਆਨ ਭਗਤਾਂ ਲਈ ਲੰਗਰ ਵੀ ਲਗਾਏ ਗਏ | ਇਸ ਯਾਤਰਾ ਵਿਚ ਹਲਕਾ ਵਿਧਾਇਕ ਗੁਰਕੀਰਤ ਸਿੰਘ, ਨਗਰ ਕੌਾਸਲ ਪ੍ਰਧਾਨ ਵਿਕਾਸ ਮਹਿਤਾ, ਐਸ.ਐਸ.ਪੀ. ਧਰੁਵ ਦਾਹੀਆ, ...

ਪੂਰੀ ਖ਼ਬਰ »

ਰਾਜਾ ਜਗਦੇਵ ਮਾਡਲ ਸੀਨੀ. ਸੈਕੰ. ਸਕੂਲ ਜਰਗ ਦੇ ਵਿਦਿਆਰਥੀਆਂ ਵਲੋਂ ਖੇਡਾਂ ਵਿਚ ਸ਼ਾਨਦਾਰ ਪ੍ਰਦਰਸ਼ਨ

ਜੌੜੇਪੁਲ ਜਰਗ, 14 ਅਕਤੂਬਰ (ਪਾਲਾ ਰਾਜੇਵਾਲੀਆ)-ਪਿਛਲੇ ਦਿਨੀਂ ਏ. ਐੱਸ. ਸਕੂਲ ਖੰਨਾ ਦੇ ਗਰਾਊਾਡ ਵਿਚ ਪੰਜਾਬ ਸਕੂਲ ਖੇਡ ਵਿਭਾਗ ਵਲੋਂ ਕਰਵਾਏ ਐਥਲੈਟਿਕਸ ਮੁਕਾਬਲਿਆਂ ਵਿਚ ਰਾਜਾ ਜਗਦੇਵ ਮਾਡਲ ਸੀਨੀ. ਸੈਕੰ. ਸਕੂਲ ਜਰਗ ਦੇ ਵਿਦਿਆਰਥੀਆਂ ਨੇ ਆਪਣੀ ਪ੍ਰਤਿਭਾ ਦਾ ...

ਪੂਰੀ ਖ਼ਬਰ »

ਪੰਜਾਬ ਸਕੂਲ ਸਿੱਖਿਆ ਜ਼ੋਨਲ ਪੱਧਰੀ ਖੇਡਾਂ 'ਚ ਸਥਾਨਕ ਸਕੂਲ ਨੇ ਕੀਤਾ ਕਬਜ਼ਾ

ਖੰਨਾ, 14 ਅਕਤੂਬਰ (ਹਰਜਿੰਦਰ ਸਿੰਘ ਲਾਲ)-ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ ਸਕੂਲ ਅਥਲੈਟਿਕਸ ਜ਼ੋਨਲ ਖੇਡਾਂ ਵਿਚ ਖੰਨਾ ਪਬਲਿਕ ਸੀਨੀ: ਸੈਕ: ਸਕੂਲ ਨੇ ਹੂੰਝਾ ਫੇਰ ਕੇ ਚੈਂਪੀਅਨਸ਼ਿਪ ਤੇ ਕਬਜ਼ਾ ਕੀਤਾ | ਅੰਡਰ 19 ਮੁੰਡਿਆਂ ਵਿਚ ਅਰਸ਼ਪ੍ਰੀਤ ਸਿੰਘ ਨੇ 1500 ਮੀ: ਦੌੜ ਵਿਚ ...

ਪੂਰੀ ਖ਼ਬਰ »

ਗੁਰਕੀਰਤ, ਲੱਖਾ, ਮਹਿਤਾ ਨੇ ਰਵਾਨਾ ਕੀਤਾ ਭਗਵਾਨ ਰਾਮ ਦੀ ਬਰਾਤ ਨੂੰ

ਖੰਨਾ, 14 ਅਕਤੂਬਰ (ਹਰਜਿੰਦਰ ਸਿੰਘ ਲਾਲ)-ਦਸਹਿਰਾ ਕਮੇਟੀ ਖੰਨਾ ਵਲੋਂ ਸੀਤਾ ਸਵੰਬਰ ਦੇ ਦਿਨ ਭਗਵਾਨ ਰਾਮ ਦੀ ਬਾਰਾਤ ਨੇ ਇਕ ਸ਼ੋਭਾ ਯਾਤਰਾ ਦਾ ਰੂਪ ਧਾਰ ਕੇ ਸ਼ਹਿਰ ਵਿਚ ਜਸ਼ਨ ਦਾ ਮਾਹੌਲ ਪੈਦਾ ਕਰ ਦਿੱਤਾ | ਬੈਂਡ ਬਾਜੇ, ਝਾਕੀਆਂ ਅਤੇ ਨਾਚ ਆਦਿ ਦੇ ਨਾਲ ਭਗਵਾਨ ਰਾਮ ਦੀ ...

ਪੂਰੀ ਖ਼ਬਰ »

ਸਵੱਛ ਭਾਰਤ ਮੁਹਿੰਮ ਤਹਿਤ ਕਲਾਸ ਰੂਮ ਸਵੱਛਤਾ ਮੁਕਾਬਲੇ ਕਰਵਾਏ

ਖੰਨਾ, 14 ਅਕਤੂਬਰ (ਅਜੀਤ ਬਿਊਰੋ)- ਏ. ਐਸ. ਗਰੱੁਪ ਆਫ਼ ਇੰਸਟੀਚਿਊਸ਼ਨਸ, ਖੰਨਾ ਵਿਖੇ ਪ੍ਰਧਾਨ ਮੰਤਰੀ ਦੁਆਰਾ ਚਲਾਈ ਮੁਹਿੰਮ ਤਹਿਤ ਵੱਖ ਵੱਖ ਕਲਾਸਾਂ ਨੰੂ ਸਵੱਛ ਕਲਾਸ ਰੱਖਣ ਲਈ ਸਫ਼ਾਈ ਅਭਿਆਨ 28 ਸਤੰਬਰ ਤੋ 12 ਅਕਤੂਬਰ ਤੱਕ ਚਲਾਇਆਂ ਗਿਆ, ਜਿਸ ਵਿੱਚ ਸਾਰੀਆਂ ਕਲਾਸਾਂ ...

ਪੂਰੀ ਖ਼ਬਰ »

ਏ. ਐਸ. ਕਾਲਜ ਦੇ ਤਰੁਣ ਸ਼ਰਮਾ ਦੀ ਯੂ. ਕੇ. ਐਫ਼ ਪੈਰਾ ਕਰਾਟੇ ਕੱਪ ਲਈ ਚੋਣ

ਖੰਨਾ, 14 ਅਕਤੂਬਰ (ਕਲਾਲਮਾਜਰਾ)- ਏ. ਐਸ. ਕਾਲਜ ਖੰਨਾ ਦੇ ਹੋਣਹਾਰ ਵਿਦਿਆਰਥੀ ਨੇ ਕਰਾਟੇ ਵਿੱਚ ਸ਼ਾਨਦਾਰ ਖੇਡ ਪ੍ਰਦਰਸ਼ਨ ਕਰਦਿਆਂ ਅੰਤਰ-ਰਾਸ਼ਟਰੀ ਪੱਧਰ 'ਤੇ ਕਾਲਜ ਦਾ ਨਾਮ ਰੌਸ਼ਨ ਕੀਤਾ ਹੈ¢ ਇਹ ਜਾਣਕਾਰੀ ਦਿੰਦਿਆਂ ਡੀਨ ਆਫ਼ ਸਪੋਰਟਸ ਡਾ. ਰਾਮ ਸਿੰਘ ਗੁਰਨਾ ਨੇ ...

ਪੂਰੀ ਖ਼ਬਰ »

ਡਾ. ਅੰਬੇਡਕਰ ਕਲੱਬ ਸਾਹਨੇਵਾਲ ਵਲੋਂ ਲੋੜਵੰਦ ਪਰਿਵਾਰਾਂ ਨੂੰ ਸਹਿਯੋਗ

ਸਾਹਨੇਵਾਲ, 14 ਅਕਤੂਬਰ (ਹਰਜੀਤ ਸਿੰਘ ਢਿੱਲੋਂ)-ਡਾ. ਭੀਮ ਰਾਓ ਅੰਬੇਡਕਰ ਕਲੱਬ ਸਾਹਨੇਵਾਲ ਦੇ ਪ੍ਰਧਾਨ ਗੁਰਦੀਪ ਸਿੰਘ ਕੌਲ (ਈ. ਟੀ. ਓ.) ਅਨੁਸਾਰ ਕਲੱਬ ਵਲੋਂ ਵਾਰਡ 8 ਦੇ ਦੋ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹਾਂ ਲਈ ਸਹਿਯੋਗ ਵਜੋਂ ਸੂਟ, ਬਿਸਤਰੇ, ਭਾਂਡਿਆਂ ਦੇ ...

ਪੂਰੀ ਖ਼ਬਰ »

ਦੋਰਾਹਾ ਵਿਖੇ ਕਰਵਾਈ ਜਾ ਰਹੀ ਰਾਮਲੀਲ੍ਹਾ ਦੇ ਮੰਚਨ 'ਤੇ ਪੁੱਜੇ ਵੱਖ-ਵੱਖ ਸਮਾਜਿਕ ਜਥੇਬੰਦੀਆਂ ਦੇ ਆਗੂ

ਦੋਰਾਹਾ, 14 ਅਕਤੂਬਰ (ਮਨਜੀਤ ਸਿੰਘ ਗਿੱਲ)-ਦੋਰਾਹਾ ਸ਼ਹਿਰ ਦੀ ਨਵੀਂ ਅਨਾਜ ਮੰਡੀ ਵਿਖੇ ਸ਼੍ਰੀ ਰਾਮ ਕਿ੍ਸ਼ਨ ਨਾਟਕ ਕਲੱਬ ਵਲੋਂ ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ ਦੋਰਾਹਾ ਨਗਰ ਕੌਾਸਲ ਦੇ ਪ੍ਰਧਾਨ ਬੰਤ ਸਿੰਘ ਦੋਬੁਰਜੀ ਦੀ ਅਗਵਾਈ 'ਚ ਆਯੋਜਿਤ ਕੀਤੀ ਜਾ ਰਹੀ ...

ਪੂਰੀ ਖ਼ਬਰ »

ਪੀ. ਐਨ. ਬੀ. ਰਿਟਾਈਰਜ਼ ਐਸੋਸੀਏਸ਼ਨ ਦੀ ਮੀਟਿੰਗ

ਖੰਨਾ, 14 ਅਕਤੂਬਰ (ਅਜੀਤ ਬਿਊਰੋ)- ਅੱਜ ਪੀ. ਐਨ. ਬੀ. ਰਿਟਾਈਰਜ਼ ਐਸੋਸੀਏਸ਼ਨ ਯੂਨਿਟ ਖੰਨਾ ਦੀ ਮੀਟਿੰਗ ਖੰਨਾ ਮਿਉਂਸਪਲ ਕਮੇਟੀ ਦੇ ਟਾਊਨ ਹਾਲ ਵਿਚ ਹੋਈ | ਜਿਸ ਵਿਚ ਸੇਵਾ ਮੁਕਤ ਬੈਂਕ ਕਰਮਚਾਰੀਆਂ ਦੇ ਮਸਲਿਆਂ ਤੇ ਵਿਚਾਰ ਵਟਾਂਦਰਾ ਕੀਤਾ ਗਿਆ | ਅੱਜ ਦੀ ਮੀਟਿੰਗ ਵਿਚ ...

ਪੂਰੀ ਖ਼ਬਰ »

ਪਰਾਲੀ ਨਾ ਸਾੜਨ ਸਬੰਧੀ ਜਾਗਰੂਕਤਾ ਕੈਂਪ

ਈਸੜੂ, 14 ਅਕਤੂਬਰ (ਬਲਵਿੰਦਰ ਸਿੰਘ)-ਪਿੰਡ ਨਸਰਾਲੀ ਵਿਖੇ ਨਾਬਾਰਡ ਅਤੇ ਪੰਜਾਬ ਨੈਸ਼ਨਲ ਬੈਂਕ ਦੇ ਸਹਿਯੋਗ ਨਾਲ ਪਰਾਲੀ ਨਾ ਸਾੜਨ ਲਈ ਕਿਸਾਨਾਂ 'ਚ ਜਾਗਰੂਕਤਾ ਪੈਦਾ ਕਰਨ ਲਈ ਕੈਂਪ ਲਗਾਇਆ ਗਿਆ ¢ ਇਸ ਮੌਕੇ ਵੱਖ ਵੱਖ ਬੁਲਾਰਿਆਂ ਨੇ ਕਿਸਾਨਾਂ ਨੂੰ ਪਰਾਲੀ ਸਾੜਨ ਦੇ ...

ਪੂਰੀ ਖ਼ਬਰ »

16ਵਾਂ ਵਿਸ਼ਾਲ ਜਾਗਰਣ ਕਰਵਾਇਆ

ਪਾਇਲ, 14 ਅਕਤੂਬਰ (ਰਜਿੰਦਰ ਸਿੰਘ, ਨਿਜ਼ਾਮਪੁਰ)-ਸਥਾਨਕ ਮਾਤਾ ਨੈਣਾ ਦੇਵੀ ਪ੍ਰਬੰਧਕ ਕਮੇਟੀ ਵਲੋਂ ਸੁਆਮੀ ਰਾਮਾ ਨੰਦ ਦੀ ਅਗਵਾਈ 'ਚ 16 ਵਾਂ ਵਿਸ਼ਾਲ ਜਾਗਰਣ ਕਰਵਾਇਆ ਗਿਆ | ਇਸ ਜਾਗਰਣ 'ਚ ਸਾਬਕਾ ਮੰਤਰੀ ਤੇਜ ਪ੍ਰਕਾਸ਼ ਸਿੰਘ ਕੋਟਲੀ, ਇੰਜ: ਜਗਦੇਵ ਸਿੰਘ ਬੋਪਾਰਾਏ, ਡੀ. ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX