ਤਾਜਾ ਖ਼ਬਰਾਂ


ਪ੍ਰਕਾਸ਼ ਗੁਰਪੁਰਬ ਸਮਾਗਮਾਂ ਨੂੰ ਸਮਰਪਿਤ ਨਗਰ ਕੀਰਤਨ ਪਹੁੰਚਿਆ ਗੁਰਦੁਆਰਾ ਸ੍ਰੀ ਬੇਰ ਸਾਹਿਬ
. . .  about 1 hour ago
ਸੁਲਤਾਨਪੁਰ ਲੋਧੀ, (ਜਗਮੋਹਨ ਸਿੰਘ ਥਿੰਦ, ਨਰੇਸ਼ ਹੈਪੀ) - ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਸਮਾਗਮਾਂ ਨੂੰ ਸਮਰਪਿਤ ਗੁਰਦੁਆਰ ਨਾਨਕ ਝੀਰਾ ਸਾਹਿਬ ਬਿਦਰ...
ਪੁੱਟੇ ਟੋਏ ਵਿਚ ਡਿੱਗੇ 3 ਬੱਚਿਆਂ ਦੀ ਡੁੱਬਣ ਕਾਰਨ ਮੌਤ
. . .  about 1 hour ago
ਫ਼ਤਿਹਗੜ੍ਹ ਸਾਹਿਬ, 21 ਜੁਲਾਈ (ਅਰੁਣ ਅਹੂਜਾ)- ਜ਼ਿਲ੍ਹੇ ਦੇ ਪਿੰਡ ਖੋਜੇਮਾਜਰਾ ਵਿਖੇ ਬੀਤੇ ਦਿਨ ਪੁੱਟੇ ਗਏ ਇਕ ਟੋਏ ਵਿਚ ਇਕੋ ਪਰਿਵਾਰ ਦੇ 3 ਬੱਚਿਆਂ ਦੇ ਡੁੱਬ ਜਾਣ ਕਾਰਨ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ। ਇਸ ਹਾਦਸੇ ਉਪਰੰਤ ਸਮੁੱਚੇ ਪਿੰਡ ਵਿਚ ਸੋਗ ਦੀ...
ਪੈਰਾਸ਼ੂਟ ਰੈਜ਼ੀਮੈਂਟ ਬਟਾਲੀਅਨ ਨਾਲ ਟਰੇਨਿੰਗ ਕਰਨਗੇ ਧੋਨੀ
. . .  about 2 hours ago
ਨਵੀਂ ਦਿੱਲੀ, 21 ਜੁਲਾਈ - ਫ਼ੌਜ ਦੇ ਸੂਤਰਾਂ ਅਨੁਸਾਰ ਫ਼ੌਜ ਮੁਖੀ ਬਿਪਿਨ ਰਾਵਤ ਨੇ ਭਾਰਤੀ ਕ੍ਰਿਕਟਰ ਮਹਿੰਦਰ ਸਿੰਘ ਧੋਨੀ ਦੀ ਭਾਰਤੀ ਫ਼ੌਜ ਨਾਲ ਸਿਖਲਾਈ ਲੈਣ ਦੀ ਅਪੀਲ ਸਵੀਕਾਰ ਕਰ ਲਈ ਹੈ। ਧੋਨੀ ਪੈਰਾਸ਼ੂਟ ਰੈਜ਼ੀਮੈਂਟ...
ਅਣਪਛਾਤੇ ਵਿਅਕਤੀ ਸੋਨੇ ਦੀ ਚੈਨੀ ਅਤੇ ਨਕਦੀ ਝਪਟ ਕੇ ਹੋਏ ਫ਼ਰਾਰ
. . .  about 4 hours ago
ਕੋਟਕਪੂਰਾ, 21 ਜੁਲਾਈ (ਮੋਹਰ ਸਿੰਘ ਗਿੱਲ)- ਸਥਾਨਕ ਫ਼ਰੀਦਕੋਟ ਸੜਕ 'ਤੇ ਸਥਿੱਤ ਟੀਟੂ ਕਰੀਏਸ਼ਨ ਦੁਕਾਨ ਦੇ ਮਾਲਕ ਵਿਜੈ ਕੁਮਾਰ ਟੀਟੂ ਦੇ ਬੇਟੇ ਰੋਹਿਤ ਛਾਬੜਾ ਉਰਫ਼ ਟੋਨੀ 'ਤੇ ਕੁਝ ਅਣਪਛਾਤੇ ਵਿਅਕਤੀਆਂ ਨੇ ਦਿਨ ਦਿਹਾੜੇ ਹਮਲਾ ਕਰਦਿਆਂ ਉਸਦੇ ਗਲ 'ਚ ...
ਨਾਲੀਆਂ ਅਤੇ ਟਾਇਲਟ ਸਾਫ ਕਰਵਾਉਣ ਦੇ ਲਈ ਨਹੀਂ ਬਣੀ ਹਾਂ ਸੰਸਦ ਮੈਂਬਰ- ਪ੍ਰਗਿਆ ਠਾਕੁਰ
. . .  about 4 hours ago
ਨਵੀਂ ਦਿੱਲੀ, 21 ਜੁਲਾਈ- ਮੱਧ ਪ੍ਰਦੇਸ਼ ਦੇ ਭੋਪਾਲ ਤੋਂ ਭਾਜਪਾ ਸੰਸਦ ਪ੍ਰਗਿਆ ਠਾਕੁਰ ਨੇ ਸਿਹੋਰ ਜ਼ਿਲ੍ਹੇ 'ਚ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਸੀ ਨਾਲੀਆਂ ਅਤੇ ਟਾਇਟਲ ਸਾਫ ਕਰਵਾਉਣ ਦੇ ਲਈ ਸੰਸਦ ਮੈਂਬਰ ਨਹੀਂ ਬਣੇ। ਪ੍ਰਗਿਆ ਠਾਕੁਰ ਨੇ ਕਿਹਾ ਕਿ ਜਿਸ ..
ਮੱਧ ਪ੍ਰਦੇਸ਼ ਵਿੱਚ ਜ਼ਮੀਨੀ ਝਗੜੇ ਵਿੱਚ 13 ਲੋਕ ਹੋਏ ਜ਼ਖਮੀ
. . .  1 minute ago
ਭੋਪਾਲ, 21 ਜੁਲਾਈ- ਮੱਧ ਪ੍ਰਦੇਸ਼ ਦੇ ਰਾਜਗੜ੍ਹ ਵਿੱਚ ਦੋ ਧੜਿਆਂ ਵਿਚਾਲੇ ਜ਼ਮੀਨ ਨੂੰ ਲੈ ਕੇ ਹੋਏ ਝਗੜੇ ਵਿੱਚ 13 ਲੋਕ ਜ਼ਖਮੀ ਹੋਏ ਹਨ। ਪੁਲਿਸ ਵੱਲੋਂ ਇਸ ਮਾਮਲੇ ਵਿੱਚ ਮੁਕੱਦਮਾ ਦਰਜ ਕਰ ਲਿਆ ...
ਕਿਸਾਨਾਂ ਦੀਆਂ ਫ਼ਸਲਾਂ ਦੀ ਗਿਰਦਾਵਰੀ ਕਰਵਾ ਕੇ ਦਿੱਤਾ ਜਾਵੇਗਾ ਪੂਰਾ ਮੁਆਵਜ਼ਾ- ਸਰਕਾਰੀਆ
. . .  about 5 hours ago
ਲਹਿਰਾਗਾਗਾ, 21 ਜੁਲਾਈ (ਸੂਰਜ ਭਾਨ ਗੋਇਲ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਘੱਗਰ ਦਰਿਆ ਦੇ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਪੁਖ਼ਤਾ ਪ੍ਰਬੰਧ ਕੀਤੇ ਹੋਏ ਹਨ ਅਤੇ ਅਧਿਕਾਰੀ ਸਮੇਂ ਸਮੇਂ 'ਤੇ ਸੰਵੇਦਨਸ਼ੀਲ ਥਾਵਾਂ ਦਾ ਜਾਇਜ਼ਾ ਲੈ ਰਹੇ ...
ਭਿਆਨਕ ਸੜਕ ਹਾਦਸੇ ਵਿੱਚ ਪਤੀ-ਪਤਨੀ ਸਮੇਤ ਬੇਟੀ ਦੀ ਮੌਤ
. . .  about 5 hours ago
ਚੰਡੀਗੜ੍ਹ, 21 ਜੁਲਾਈ- ਹਰਿਆਣਾ ਦੇ ਸੋਨੀਪਤ ਜ਼ਿਲ੍ਹੇ ਵਿੱਚ ਇੱਕ ਟਰੱਕ ਅਤੇ ਕਾਰ ਵਿਚਾਲੇ ਭਿਆਨਕ ਟੱਕਰ ਹੋਣ ਦੀ ਖ਼ਬਰ ਮਿਲੀ ਹੈ । ਇਸ ਟੱਕਰ ਇੰਨੀ ਭਿਆਨਕ ਸੀ ਕਿ ਪਤੀ-ਪਤਨੀ ਸਮੇਤ ਬੇਟੀ ਦੀ ਵੀ ਮੌਤ ਹੋ ਗਈ। ਇਸ ਹਾਦਸੇ ਵਿੱਚ ਦੋ ਲੋਕ ਜ਼ਖਮੀ ਵੀ ਹੋਏ ...
ਸੁਖ ਸਰਕਾਰੀਆ ਨੇ ਪਿੰਡ ਫੂਲਦ ਨੇੜੇ ਘੱਗਰ ਦਰਿਆ ਦਾ ਜਾਇਜ਼ਾ ਲਿਆ
. . .  about 6 hours ago
ਸੰਗਰੂਰ, 21 ਜੁਲਾਈ (ਧੀਰਜ ਪਸ਼ੋਰੀਆ)- ਪੰਜਾਬ ਦੇ ਜਲ ਸਰੋਤ ਮੰਤਰੀ ਸੁਖਬਿੰਦਰ ਸਿੰਘ ਸੁਖ ਸਰਕਾਰੀਆ ਵੱਲੋਂ ਪਿੰਡ ਫੂਲਦ ਨੇੜੇ ਘੱਗਰ ਦਰਿਆ ਦਾ ਜਾਇਜ਼ਾ ਲਿਆ...
ਲੋਕ ਸੰਘਰਸ਼ ਮੋਰਚੇ ਵੱਲੋਂ ਲਗਾਇਆ ਧਰਨਾ ਪ੍ਰਸ਼ਾਸਨ ਦੇ ਭਰੋਸੇ ਨਾਲ ਸਮਾਪਤ
. . .  about 6 hours ago
ਗੜ੍ਹਸ਼ੰਕਰ, 21 ਜੁਲਾਈ (ਧਾਲੀਵਾਲ)- ਬੰਗਾ-ਸ੍ਰੀ ਅਨੰਦਪੁਰ ਸਾਹਿਬ ਦੇ ਜ਼ਿਲ੍ਹੇ ਰੋਪੜ ਵਿੱਚ ਪੈਂਦੇ ਖਸਤਾ ਹਾਲਤ ਹਿੱਸੇ ਦੇ ਸੁਧਾਰ ਲਈ ਪਿਛਲੇ ਸਮੇਂ ਦੌਰਾਨ ਲੰਮਾ ਸਮਾਂ ਧਰਨਾ ਲਗਾ ਕੇ ਸੰਘਰਸ਼ ਕਰਨ ਵਾਲੇ 'ਲੋਕ ਸੰਘਰਸ਼ ਮੋਰਚੇ' ਵੱਲੋਂ ਸੰਘਰਸ਼ ਦੇ ਆਪਣੇ ਦੂਜੇ ਪੜਾਅ ...
ਮੀਰੀ ਪੀਰੀ ਦਿਵਸ ਨੂੰ ਸਮਰਪਿਤ ਸਜਾਇਆ ਗਿਆ 27ਵਾਂ ਵਿਸ਼ਾਲ ਮਹਾਨ ਨਗਰ ਕੀਰਤਨ
. . .  about 6 hours ago
ਛੇਹਰਟਾ, 21 ਜੁਲਾਈ (ਵਡਾਲੀ)- ਗੁਰਦੁਆਰਾ ਸ੍ਰੀ ਛੇਹਰਟਾ ਸਾਹਿਬ ਦੇ ਮੈਨੇਜਰ ਭਾਈ ਲਾਲ ਸਿੰਘ ਤੇ ਮੀਰੀ ਪੀਰੀ ਦਿਵਸ ਨਗਰ ਕੀਰਤਨ ਕਮੇਟੀ ਦੇ ਪ੍ਰਧਾਨ ਜਗਤਾਰ ਸਿੰਘ ਮਾਨ ਦੀ ਦੇਖ-ਰੇਖ ਹੇਠ ਸਮੂਹ ਸਾਧ ਸੰਗਤ ਦੇ ਸਹਿਯੋਗ ਨਾਲ ਮੀਰੀ ਪੀਰੀ ਦਿਵਸ ਨੂੰ ...
ਪਾਕਿਸਤਾਨ ਵਿੱਚ ਹੋਏ ਆਤਮਘਾਤੀ ਹਮਲੇ ਵਿੱਚ ਤਿੰਨ ਲੋਕਾਂ ਦੀ ਮੌਤ
. . .  about 7 hours ago
ਇਸਲਾਮਾਬਾਦ, 21 ਜੁਲਾਈ- ਪਾਕਿਸਤਾਨ ਦੇ ਡੇਰਾ ਇਸਮਾਈਲ ਖ਼ਾਨ ਜ਼ਿਲ੍ਹੇ ਦੇ ਇੱਕ ਸਰਕਾਰੀ ਹਸਪਤਾਲ ਦੇ ਮੁੱਖ ਪ੍ਰਵੇਸ਼ ਦੁਆਰ 'ਤੇ ਐਤਵਾਰ ਨੂੰ ਹੋਏ ਆਤਮਘਾਤੀ ਬੰਬ ਧਮਾਕੇ ਵਿੱਚ ਘੱਟੋ-ਘੱਟ ਤਿੰਨ ਲੋਕਾਂ ਦੀ ਮੌਤ ਹੋ ਗਈ ਅਤੇ ਸੱਤ ਹੋਰ ਜ਼ਖਮੀ ਹੋਏ ਹਨ। ਸਥਾਨਕ
ਸਰਕਾਰੀ ਸਨਮਾਨਾਂ ਨਾਲ ਹੋਇਆ ਸ਼ੀਲਾ ਦੀਕਸ਼ਿਤ ਦਾ ਅੰਤਿਮ ਸਸਕਾਰ
. . .  about 7 hours ago
ਨਵੀਂ ਦਿੱਲੀ, 21 ਜੁਲਾਈ-ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੀ ਸੀਨੀਅਰ ਨੇਤਾ ਸ਼ੀਲਾ ਦੀਕਸ਼ਿਤ ਦਾ ਨਿਗਮ ਬੋਧ ਘਾਟ 'ਚ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ ਕੀਤਾ ਗਿਆ। ਦੱਸ ਦੇਈਏ ਕਿ ਕੱਲ੍ਹ ਦਿਲ ਦਾ ਦੌਰਾ ਪੈਣ ਕਾਰਨ ਉਨ੍ਹਾਂ...
ਸੋਨਭੱਦਰ ਹੱਤਿਆ ਕਾਂਡ ਮਾਮਲਾ : ਯੋਗੀ ਸਰਕਾਰ ਵੱਲੋਂ 18.5 ਲੱਖ ਰੁਪਏ ਦੇ ਮੁਆਵਜ਼ੇ ਦਾ ਐਲਾਨ
. . .  about 7 hours ago
ਲਖਨਊ, 21 ਜੁਲਾਈ- ਸੋਨਭੱਦਰ ਹੱਤਿਆ ਕਾਂਡ 'ਚ ਮਾਰੇ ਗਏ ਦੇ ਪਰਿਵਾਰਾਂ ਨੂੰ ਉੱਤਰ ਪ੍ਰਦੇਸ਼ ਸਰਕਾਰ ਨੇ 18.5 ਲੱਖ ਰੁਪਏ ਦਾ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਆਦਿੱਤਿਆਨਾਥ ਯੋਗੀ ਨੇ ਐਤਵਾਰ ਨੂੰ ਕਿਹਾ ਕਿ ਐਸ.ਸੀ/ਐਸ.ਟੀ ਪ੍ਰਬੰਧਾਂ ਤਹਿਤ ਮੁੱਖ ...
ਇੰਡੋਨੇਸ਼ੀਆ ਓਪਨ : ਫਾਈਨਲ 'ਚ ਜਾਪਾਨ ਦੀ ਯਾਮਾਗੁਚੀ ਤੋਂ ਹਾਰੀ ਪੀ. ਵੀ. ਸਿੰਧੂ
. . .  about 8 hours ago
ਜਕਾਰਤਾ, 21 ਜੁਲਾਈ- ਭਾਰਤ ਦੀ ਚੋਟੀ ਦੀ ਮਹਿਲਾ ਬੈਡਮਿੰਟਨ ਖਿਡਾਰਨ ਪੀ. ਵੀ. ਸਿੰਧੂ ਨੂੰ ਇੰਡੋਨੇਸ਼ੀਆ ਬੈਡਮਿੰਟਨ ਟੂਰਨਾਮੈਂਟ ਫਾਈਨਲ 'ਚ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਰਿਓ ਓਲੰਪਿਕ 'ਚ ਚਾਂਦੀ ਦਾ ਤਮਗ਼ਾ ਜਿੱਤਣ ਵਾਲੀ ਸਿੰਧੂ ਨੂੰ ਅੱਜ ਖੇਡੇ ਗਏ ਮਹਿਲਾ...
ਭਾਜਪਾ ਨੇ ਧੋਖੇ ਨਾਲ ਜਿੱਤੀਆਂ ਲੋਕ ਸਭਾ ਚੋਣਾਂ- ਮਮਤਾ
. . .  about 8 hours ago
ਨਿਗਮ ਬੋਧ ਘਾਟ ਲਿਆਂਦੀ ਗਈ ਸ਼ੀਲਾ ਦੀਕਸ਼ਿਤ ਦੀ ਮ੍ਰਿਤਕ ਦੇਹ
. . .  about 8 hours ago
2700 ਕਰੋੜ ਰੁਪਏ ਦੀ ਹੈਰੋਇਨ ਬਰਾਮਦਗੀ ਦਾ ਮਾਮਲਾ : ਲੂਣ ਵਪਾਰੀ ਗੁਰਪਿੰਦਰ ਸਿੰਘ ਦੀ ਮੌਤ
. . .  about 8 hours ago
ਕਾਂਗਰਸ ਹੈੱਡਕੁਆਟਰ ਤੋਂ ਸ਼ੀਲਾ ਦੀਕਸ਼ਿਤ ਦੀ ਅੰਤਿਮ ਯਾਤਰਾ ਸ਼ੁਰੂ
. . .  about 9 hours ago
ਵੈਸਟਇੰਡੀਜ਼ ਦੌਰੇ ਲਈ ਭਾਰਤੀ ਟੀਮ ਦਾ ਐਲਾਨ, ਧੋਨੀ ਦੀ ਥਾਂ ਰਿਸ਼ਭ ਪੰਤ ਨੂੰ ਮਿਲਿਆ ਮੌਕਾ
. . .  about 9 hours ago
ਰੋਹਿਤ ਸ਼ਰਮਾ ਨੂੰ ਟੈਸਟ ਟੀਮ 'ਚ ਮਿਲੀ ਥਾਂ
. . .  about 9 hours ago
ਟੀ.-20 ਲਈ ਧੋਨੀ, ਹਾਰਦਿਕ ਪੰਡਯਾ ਅਤੇ ਜਸਪ੍ਰੀਤ ਬੁਮਰਾਹ ਨੂੰ ਆਰਾਮ
. . .  about 9 hours ago
ਵੈਸਟਇੰਡੀਜ਼ ਦੌਰੇ ਲਈ ਭਾਰਤੀ ਕ੍ਰਿਕਟ ਟੀਮ 'ਚ ਕਈ ਨੌਜਵਾਨ ਚਿਹਰੇ ਸ਼ਾਮਲ
. . .  about 9 hours ago
ਵੈਸਟਇੰਡੀਜ਼ ਦੌਰੇ ਲਈ ਭਾਰਤੀ ਟੀਮ ਦਾ ਐਲਾਨ
. . .  about 9 hours ago
ਕੇਂਦਰੀ ਮੰਤਰੀ ਰਾਮ ਵਿਲਾਸ ਪਾਸਵਾਨ ਦੇ ਭਰਾ ਰਾਮ ਚੰਦਰ ਪਾਸਵਾਨ ਦਾ ਦੇਹਾਂਤ
. . .  about 9 hours ago
ਮੁੰਬਈ 'ਚ ਇਮਾਰਤ ਨੂੰ ਲੱਗੀ ਭਿਆਨਕ ਅੱਗ
. . .  about 10 hours ago
ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਮਾਂਗੇ ਰਾਮ ਗਰਗ ਨੂੰ ਭੇਂਟ ਕੀਤੀ ਸ਼ਰਧਾਂਜਲੀ
. . .  about 10 hours ago
ਮੇਰੀ ਵੱਡੀ ਭੈਣ ਅਤੇ ਦੋਸਤ ਵਾਂਗ ਸੀ ਸ਼ੀਲਾ ਦੀਕਸ਼ਿਤ- ਸੋਨੀਆ ਗਾਂਧੀ
. . .  about 10 hours ago
ਬਿੱਲ ਦਾ ਭੁਗਤਾਨ ਕਰਨ ਦੇ ਬਾਵਜੂਦ ਵੀ ਬਿਜਲੀ ਮਹਿਕਮੇ ਨੇ ਕੱਟਿਆ ਕੁਨੈਕਸ਼ਨ
. . .  about 10 hours ago
ਕਾਂਗਰਸ ਹੈੱਡਕੁਆਰਟਰ 'ਚ ਲਿਆਂਦੀ ਗਈ ਸ਼ੀਲਾ ਦੀਕਸ਼ਿਤ ਦੀ ਮ੍ਰਿਤਕ ਦੇਹ, ਨੇਤਾਵਾਂ ਨੇ ਦਿੱਤੀ ਸ਼ਰਧਾਂਜਲੀ
. . .  about 10 hours ago
ਝਾਰਖੰਡ 'ਚ ਭੀੜ ਨੇ ਔਰਤ ਸਣੇ ਚਾਰ ਲੋਕਾਂ ਦੀ ਕੁੱਟ-ਕੁੱਟ ਕੇ ਕੀਤੀ ਹੱਤਿਆ
. . .  about 11 hours ago
'ਸ਼ਹੀਦ ਦਿਵਸ' ਮੌਕੇ ਮਮਤਾ ਵਲੋਂ ਧਰਮਤਲਾ 'ਚ ਕੀਤੀ ਜਾਵੇਗੀ ਰੈਲੀ
. . .  about 11 hours ago
ਪ੍ਰਧਾਨ ਮੰਤਰੀ ਮੋਦੀ ਨੇ ਗਰਗ ਦੇ ਦੇਹਾਂਤ 'ਤੇ ਪ੍ਰਗਟਾਇਆ ਦੁੱਖ
. . .  about 11 hours ago
ਅੰਤਿਮ ਦਰਸ਼ਨਾਂ ਲਈ ਕਾਂਗਰਸ ਹੈੱਡਕੁਆਰਟਰ ਲਿਜਾਈ ਜਾ ਰਹੀ ਹੈ ਸ਼ੀਲਾ ਦੀਕਸ਼ਿਤ ਦੀ ਮ੍ਰਿਤਕ ਦੇਹ
. . .  about 11 hours ago
ਮੋਗਾ ਪੁਲਿਸ ਨੇ ਹੈਰੋਇਨ ਅਤੇ ਲੱਖਾਂ ਦੀ ਨਕਦੀ ਸਣੇ ਦੋ ਵਿਅਕਤੀਆਂ ਨੂੰ ਕੀਤਾ ਕਾਬੂ
. . .  about 12 hours ago
ਅਮਰੀਕਾ 'ਚ ਪੈ ਰਹੀ ਹੈ ਭਿਆਨਕ ਗਰਮੀ, 15 ਕਰੋੜ ਲੋਕ ਲੂ ਦੀ ਲਪੇਟ 'ਚ
. . .  about 12 hours ago
ਲਾਲ ਕ੍ਰਿਸ਼ਨ ਅਡਵਾਨੀ ਨੇ ਦਿੱਤੀ ਸ਼ੀਲਾ ਦੀਕਸ਼ਿਤ ਨੂੰ ਸ਼ਰਧਾਂਜਲੀ
. . .  about 12 hours ago
ਪਾਕਿਸਤਾਨ : ਹਸਪਤਾਲ 'ਚ ਹੋਇਆ ਆਤਮਘਾਤੀ ਬੰਬ ਧਮਾਕਾ, ਤਿੰਨ ਦੀ ਮੌਤ ਅਤੇ ਕਈ ਜ਼ਖ਼ਮੀ
. . .  about 13 hours ago
ਬਿਹਾਰ ਦੀਆਂ ਜੇਲ੍ਹਾਂ 'ਚ ਪੁਲਿਸ ਵਲੋਂ ਛਾਪੇਮਾਰੀ
. . .  about 13 hours ago
ਨਿਊਜ਼ੀਲੈਂਡ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  about 13 hours ago
ਸੁਸ਼ਮਾ ਸਵਰਾਜ ਨੇ ਭੇਂਟ ਕੀਤੀ ਸ਼ੀਲਾ ਦੀਕਸ਼ਿਤ ਨੂੰ ਸ਼ਰਧਾਂਜਲੀ
. . .  about 13 hours ago
ਜ਼ਮੀਨ 'ਤੇ ਕਬਜ਼ਾ ਕਰਨ ਦੇ ਮਾਮਲੇ 'ਚ ਸਪਾ ਨੇਤਾ ਆਜ਼ਮ ਖ਼ਾਨ ਵਿਰੁੱਧ ਤਿੰਨ ਹੋਰ ਐੱਫ. ਆਈ. ਆਰ ਦਰਜ
. . .  about 13 hours ago
ਉਮਰ ਅਬਦੁੱਲਾ ਨੇ ਭੇਂਟ ਕੀਤੀ ਸ਼ੀਲਾ ਦੀਕਸ਼ਿਤ ਨੂੰ ਸ਼ਰਧਾਂਜਲੀ
. . .  about 14 hours ago
ਦਿੱਲੀ ਭਾਜਪਾ ਦੇ ਸਾਬਕਾ ਪ੍ਰਧਾਨ ਮਾਂਗੇ ਰਾਮ ਗਰਗ ਦਾ ਦੇਹਾਂਤ
. . .  about 14 hours ago
ਵੈਸਟ ਇੰਡੀਜ਼ ਦੌਰੇ ਲਈ ਅੱਜ ਹੋਵੇਗੀ ਭਾਰਤੀ ਕ੍ਰਿਕਟ ਟੀਮ ਦੀ ਚੋਣ
. . .  1 minute ago
ਪਾਪੂਆ ਨਿਊ ਗਿਨੀ 'ਚ ਲੱਗੇ ਭੂਚਾਲ ਦੇ ਝਟਕੇ
. . .  about 15 hours ago
ਅੱਜ ਹੋਵੇਗਾ ਸ਼ੀਲਾ ਦੀਕਸ਼ਿਤ ਦਾ ਅੰਤਿਮ ਸਸਕਾਰ
. . .  about 15 hours ago
ਅੱਜ ਦਾ ਵਿਚਾਰ
. . .  about 16 hours ago
ਸ੍ਰੀ ਮੁਕਤਸਰ ਸਾਹਿਬ: ਕੈਬਨਿਟ ਮੰਤਰੀ ਸੁੱਖ ਸਰਕਾਰੀਆ ਵੱਲੋਂ ਮੀਂਹ ਤੋਂ ਪ੍ਰਭਾਵਿਤ ਖੇਤਰ ਦਾ ਦੌਰਾ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਸ਼ੀਲਾ ਦੀਕਸ਼ਿਤ ਨੂੰ ਦਿੱਤੀ ਸ਼ਰਧਾਂਜਲੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 29 ਅੱਸੂ ਸੰਮਤ 550

ਬਰਨਾਲਾ

ਸ਼ਹਿਰ ਬਰਨਾਲਾ ਵਿਚ ਦਾਖ਼ਲ ਹੋਣ ਵਾਲੇ ਸਾਰੇ ਮੁੱਖ ਰਸਤੇ ਹੋਏ ਬੰਦ

ਬਰਨਾਲਾ, 14 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਸ਼ਹਿਰ ਬਰਨਾਲਾ ਵਿਚ ਇਸ ਸਮੇਂ ਸਾਰੇ ਹੀ ਮੁੱਖ ਮਾਰਗਾਂ 'ਤੇ ਚੱਲ ਰਹੇ ਵੱਖ-ਵੱਖ ਕੰਮਾਂ ਕਾਰਨ ਸ਼ਹਿਰ ਵਿਚ ਦਾਖਲ ਹੋਣ ਲਈ ਲਗਭਗ ਸਾਰੇ ਹੀ ਮੁੱਖ ਰਸਤੇ ਬੰਦ ਹਨ ਜਿਸ ਕਾਰਨ ਵੱਡੇ ਵਾਹਨਾਂ ਖਾਸਕਰ ਬੱਸਾਂ ਨੂੰ ਬੱਸ ਸਟੈਂਡ ਵਿਚੋਂ ਦੂਸਰੇ ਸ਼ਹਿਰਾਂ ਵਿਚ ਆਉਣ-ਜਾਣ ਲਈ ਭਾਰੀ ਮੁਸ਼ੱਕਤ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਦੱਸਣਯੋਗ ਹੈ ਕਿ ਸ਼ਹਿਰ ਬਰਨਾਲਾ ਵਿਚ ਕਚਹਿਰੀ ਚੌਾਕ ਵਿਖੇ ਰੇਲਵੇ ਓਵਰਬਿ੍ਜ ਦੀ ਉਸਾਰੀ ਹੋ ਰਹੀ ਹੈ | ਆਈ.ਟੀ.ਆਈ. ਚੌਕ ਤੋਂ ਕਚਹਿਰੀ ਚੌਾਕ ਤੱਕ ਇਹ ਮੁੱਖ ਸੜਕ ਪਟਿਆਲਾ, ਸੰਗਰੂਰ, ਚੰਡੀਗੜ੍ਹ ਤੋਂ ਬਠਿੰਡਾ, ਮੋਗਾ, ਫਰੀਦਕੋਟ ਆਦਿ ਸ਼ਹਿਰਾਂ ਨੂੰ ਜਾਣ ਵਾਲਾ ਮੁੱਖ ਰਸਤਾ ਅਤੇ ਇਸੇ ਰਸਤੇ ਤੋਂ ਹੀ ਬੱਸਾਂ ਬੱਸ ਸਟੈਂਡ ਵੀ ਜਾਂਦੀਆਂ ਹਨ ਲੇਕਿਨ ਪਿਛਲੇ ਦੋ ਸਾਲਾਂ ਤੋਂ ਰੇਲਵੇ ਬਿ੍ਜ ਦੀ ਉਸਾਰੀ ਹੋਣ ਕਾਰਨ ਬੱਸਾਂ ਤਰਕਸ਼ੀਲ ਚੌਾਕ ਤੋਂ ਪਿੰਡ ਸੰਘੇੜਾ ਹੋ ਕੇ ਜਾਂਦੀਆਂ ਸਨ | ਸ਼ਹਿਰ ਵਿਚ ਦਾਖਲ ਹੋਣ ਵਾਲਾ ਦੂਸਰਾ ਮੁੱਖ ਮਾਰਗ ਧਨੌਲਾ ਰੋਡ ਵੀ ਪਿਛਲੇ ਤਿੰਨ ਮਹੀਨਿਆਂ ਤੋਂ ਨਵਾਂ ਬਣਾਇਆ ਜਾ ਰਿਹਾ ਹੈ | ਵੈਸੇ ਵੀ ਇਸ ਰੋਡ 'ਤੇ ਰੇਲਵੇ ਅੰਡਰਬਿ੍ਜ ਬਣ ਜਾਣ ਕਾਰਨ ਵੱਡੇ ਵਾਹਨਾਂ ਦੀ ਆਵਾਜਾਈ ਬੰਦ ਹੋ ਗਈ ਹੈ | ਜਿਸ ਕਾਰਨ ਇਸ ਰਸਤੇ ਤੋਂ ਆਉਣ ਵਾਲੇ ਵਾਹਨ ਜਾਂ ਤਾਂ ਸੇਖਾ ਰੋਡ ਜਾਂ ਪਿੰਡ ਸੰਘੇੜਾ ਰਾਹੀਂ ਸ਼ਹਿਰ ਵਿਚ ਦਾਖਲ ਹੋ ਰਹੇ ਸਨ | ਪਰ ਹੁਣ ਪਿਛਲੇ ਕੁਝ ਮਹੀਨਿਆਂ ਤੋਂ ਬੱਸ ਸਟੈਂਡ ਦੇ ਨਜ਼ਦੀਕ ਤਰਕਸ਼ੀਲ ਰੋਡ ਨੂੰ ਵੀ ਸੀਵਰੇਜ ਪਾਉਣ ਲਈ ਬੰਦ ਕਰ ਦਿੱਤਾ ਗਿਆ ਹੈ | ਜਿਸ ਕਾਰਨ ਹੁਣ ਸ਼ਹਿਰ ਵਿਚੋਂ ਵੱਡੇ ਵਾਹਨਾਂ ਖਾਸਕਰ ਬੱਸਾਂ ਨੂੰ ਬਾਹਰ ਆਉਣ-ਜਾਣ ਲਈ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਸ਼ਹਿਰ ਵਿਚੋਂ ਬਾਹਰ ਜਾਣ ਵਾਲੇ ਸਾਰੇ ਮੁੱਖ ਰਸਤਿਆਂ ਦੇ ਬੰਦ ਹੋਣ ਕਾਰਨ ਬੱਸਾਂ ਜਿੱਥੇ ਬਾਜ਼ਾਰਾਂ ਤੇ 22 ਏਕੜ ਰਿਹਾਇਸ਼ੀ ਕਾਲੋਨੀ ਵਿਚੋਂ ਨਿਕਲ ਕੇ ਜਾ ਰਹੀਆਂ ਹਨ ਉਥੇ ਝੋਨੇ ਦਾ ਸੀਜ਼ਨ ਸ਼ੁਰੂ ਹੋਣ ਦੇ ਬਾਵਜੂਦ ਅਨਾਜ ਮੰਡੀ ਵਿਚੋਂ ਵੀ ਨਿਕਲਣ ਲਈ ਮਜ਼ਬੂਰ ਹਨ | ਲੇਕਿਨ ਜ਼ਿਲ੍ਹਾ ਪ੍ਰਸ਼ਾਸ਼ਨ ਦਾ ਇਸ ਸਮੱਸਿਆ ਵੱਲ ਕੋਈ ਧਿਆਨ ਨਹੀਂ ਤਾਂ ਹੀ ਪ੍ਰਸ਼ਾਸ਼ਨ ਵਲੋਂ ਬੱਸਾਂ ਅਤੇ ਵੱਡੇ ਵਾਹਨਾਂ ਦੇ ਸ਼ਹਿਰ ਵਿਚੋਂ ਬਾਹਰ ਆਉਣ-ਜਾਣ ਲਈ ਬਦਲਵਾਂ ਪ੍ਰਬੰਧ ਨਹੀਂ ਕੀਤਾ ਜਾ ਰਿਹਾ | ਸ਼ਹਿਰ ਵਾਸੀਆਂ ਦਾ ਕਹਿਣਾ ਹੈ ਕਿ ਕਚਹਿਰੀ ਚੌਾਕ ਰੇਲਵੇ ਓਵਰਬਿ੍ਜ ਬਣਦਿਆਂ ਨੂੰ ਦੋ ਸਾਲ ਹੋ ਚੁੱਕੇ ਹਨ ਜਦੋਂਕਿ ਇਸ ਦੀ ਮਿਆਦ 14 ਮਈ 2018 ਨੂੰ ਪੂਰੀ ਹੋ ਚੁੱਕੀ ਹੈ ਪਰ ਸਬੰਧਤ ਠੇਕੇਦਾਰ ਵਲੋਂ ਕੀਤੇ ਜਾ ਰਹੇ ਕੰਮ ਦੀ ਢਿੱਲੀ ਰਫ਼ਤਾਰ ਅਤੇ ਸੜਕ ਦੇ ਵਿਚਾਲੇ ਖੜੇ ਦਰੱਖਤਾਂ ਨੂੰ ਕੱਟਣ ਦੀ ਮੰਨਜ਼ੂਰੀ ਨਾ ਮਿਲਣ ਦਾ ਖਮਿਆਜ਼ਾ ਆਮ ਲੋਕਾਂ ਨੂੰ ਭੁਗਤਣਾ ਪੈ ਰਿਹਾ ਹੈ | ਪ੍ਰਸ਼ਾਸਨ ਨੂੰ ਜਦੋਂ ਪਤਾ ਹੈ ਕਿ ਸ਼ਹਿਰ ਦੇ ਦੋ ਮੁੱਖ ਮਾਰਗਾਂ ਉਪਰ ਪਹਿਲਾਂ ਹੀ ਵਿਕਾਸ ਦੇ ਕੰਮ ਚੱਲ ਰਹੇ ਹਨ ਤਾਂ ਤੀਸਰੇ ਮੁੱਖ ਮਾਰਗ ਤਰਕਸ਼ੀਲ ਰੋਡ ਉਪਰ ਸੀਵਰੇਜ ਪਾਉਣ ਦੇ ਕੰਮ ਨੂੰ ਕੁਝ ਸਮੇਂ ਲਈ ਹੋਰ ਰੋਕਿਆ ਜਾ ਸਕਦਾ ਸੀ | ਸ਼ਹਿਰਾਂ ਵਿਚੋਂ ਲੰਘ ਰਹੇ ਵੱਡੇ ਵਾਹਨਾਂ ਅਤੇ ਬੱਸਾਂ ਕਾਰਨ ਕਿਸੇ ਸਮੇਂ ਵੀ ਕੋਈ ਵੱਡਾ ਹਾਦਸਾ ਵਾਪਰ ਸਕਦਾ ਹੈ ਕਿਉਂਕਿ ਅੱਗੇ ਤਿਉਹਾਰਾਂ ਦਾ ਮੌਸਮ ਹੋਣ ਕਾਰਨ ਬੱਸ ਸਟੈਂਡ ਰੋਡ ਤੋਂ ਲੈ ਕੇ ਸਾਰੇ ਬਜ਼ਾਰਾਂ ਵਿਚ ਵੈਸੇ ਹੀ ਟਰੈਫਿਕ ਵਿਚ ਭਾਰੀ ਵਾਧਾ ਹੋ ਜਾਂਦਾ ਹੈ | ਸ਼ਹਿਰ ਵਾਸੀਆਂ ਜਿਨ੍ਹਾਂ ਵਿਚ ਸਮਾਜਿਕ ਸਮਰਸਤਾ ਮੰਚ ਦੇ ਪ੍ਰਧਾਨ ਸੁਖਵਿੰਦਰ ਸਿੰਘ ਭੰਡਾਰੀ, ਵਪਾਰੀ ਆਗੂ ਰਾਮ ਸ਼ਰਨ ਦਾਸ ਗੋਇਲ, ਕੰਜਿਊਮਰ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਰਾਜਿੰਦਰ ਸਿੰਘ ਬਰਾੜ ਆਦਿ ਨੇ ਮੰਗ ਕੀਤੀ ਕਿ ਪ੍ਰਸ਼ਾਸ਼ਨ ਨੂੰ ਤੁਰੰਤ ਇਸ ਸਮੱਸਿਆ ਦਾ ਹੱਲ ਕਰਨਾ ਚਾਹੀਦਾ ਹੈ ਤਾਂ ਕਿ ਭਵਿੱਖ ਵਿਚ ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਬਚਿਆ ਜਾ ਸਕੇ |

ਸੂਬਾ ਸਰਕਾਰ ਵਲੋਂ ਵਿਕਾਸ ਕਾਰਜ ਕਰਵਾਉਣ ਲਈ ਕੀਤੇ ਵਾਅਦੇ ਪੂਰੀ ਤਰ੍ਹਾਂ ਫ਼ੇਲ ਹੋ ਚੁੱਕੇ ਹਨ-ਭਗਵੰਤ ਮਾਨ

ਭਦੌੜ, 14 ਅਕਤੂਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਸੂਬਾ ਸਰਕਾਰ ਦੀ ਸਹੀ ਸੋਚ ਨਾ ਹੋਣ ਕਾਰਨ ਮਨਜ਼ੂਰ ਹੋਏ ਵਿਕਾਸ ਕਾਰਜਾਂ ਦੇ ਕੰਮ ਅੱਜ ਵੀ ਅੱਧ ਵਿਚਕਾਰ ਹੀ ਲਟਕ ਰਹੇ ਹਨ ਜਿਸ ਦਾ ਖ਼ਮਿਆਜ਼ਾ ਸਿਰਫ਼ ਲੋਕਾਂ ਨੂੰ ਭੁਗਤਣਾ ਪੈਂਦਾ ਹੈ ਅਤੇ ਚੋਣਾਂ ਦੌਰਾਨ ਸਰਕਾਰ ਦੇ ...

ਪੂਰੀ ਖ਼ਬਰ »

ਕੁੱਟਮਾਰ ਕਰਨ ਵਾਲਿਆਂ ਨੂੰ ਗਿ੍ਫ਼ਤਾਰ ਨਾ ਕਰਨ 'ਤੇ ਕੀਤਾ ਰੋਸ ਜ਼ਾਹਰ

ਬਰਨਾਲਾ, 14 ਅਕਤੂਬਰ (ਰਾਜ ਪਨੇਸਰ)-ਪਿੰਡ ਕਾਹਨੇਕੇ ਵਾਸੀ ਔਰਤ ਵਲੋਂ ਉਸ ਦੇ ਪਤੀ ਅਤੇ ਸਹੁਰੇ ਦੀ ਕੁੱਟਮਾਰ ਕਰਨ ਵਾਲੇ ਵਿਅਕਤੀਆਂ ਨੂੰ ਗਿ੍ਫ਼ਤਾਰ ਨਾ ਕਰਨ ਦੀ ਸੂਰਤ ਵਿਚ ਪੁਲਿਸ ਿਖ਼ਲਾਫ਼ ਰੋਸ ਜ਼ਾਹਰ ਕਰਦਿਆਂ ਐਸ.ਐਸ.ਪੀ. ਬਰਨਾਲਾ ਨੂੰ ਮੰਗ-ਪੱਤਰ ਦਿੱਤਾ ਗਿਆ | ਇਸ ...

ਪੂਰੀ ਖ਼ਬਰ »

ਨਸ਼ੀਲੇ ਪਦਾਰਥਾਂ ਸਮੇਤ ਔਰਤ ਪੁਲਿਸ ਅੜਿੱਕੇ

ਬਰਨਾਲਾ, 14 ਅਕਤੂਬਰ (ਰਾਜ ਪਨੇਸਰ)-ਸੀ.ਆਈ.ਏ. ਸਟਾਫ਼ ਬਰਨਾਲਾ ਵਲੋਂ ਇਕ ਔਰਤ ਨੂੰ 145 ਨਸ਼ੀਲੀ ਦਵਾਈ ਦੀਆਂ ਸ਼ੀਸ਼ੀਆਂ ਸਮੇਤ ਗਿ੍ਫ਼ਤਾਰ ਕਰ ਕੇ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਪੀ. (ਡੀ) ਸੁਖਦੇਵ ਸਿੰਘ ਵਿਰਕ ਨੇ ਦੱਸਿਆ ਕਿ ਸੀ.ਆਈ.ਏ. ...

ਪੂਰੀ ਖ਼ਬਰ »

ਫ਼ਸਲਾਂ ਦੀ ਰਹਿੰਦ ਖੂੰਹਦ ਦੀ ਸਾਂਭ ਸੰਭਾਲ ਸਬੰਧੀ ਜਾਗਰੂਕਤਾ ਸੈਮੀਨਾਰ

ਮਹਿਲ ਕਲਾ, 14 ਅਕਤੂਬਰ (ਅਵਤਾਰ ਸਿੰਘ ਅਣਖੀ)-ਨਬਾਰਡ ਪੰਜਾਬ ਵਲੋਂ ਉਲੀਕੇ ਪ੍ਰੋਗਰਾਮ ਤਹਿਤ ਫ਼ਸਲਾਂ ਦੀ ਰਹਿੰਦ ਖੰੂਹਦ ਨੂੰ ਸੁਚੱਜੇ ਢੰਗ ਨਾਲ ਨਿਪਟਾਉਣ ਲਈ ਵਿਸ਼ੇਸ਼ ਜਾਗਰੂਕਤਾ ਸੈਮੀਨਾਰ ਕਾਲਸਾਂ ਪੱਤੀ ਗੁਰਦੁਆਰਾ ਸਾਹਿਬ ਪਿੰਡ ਰਾਏਸਰ ਵਿਖੇ ਲਗਾਇਆ ਗਿਆ | ਇਸ ...

ਪੂਰੀ ਖ਼ਬਰ »

ਅਗਰੋਹਾ ਧਾਮ ਨੂੰ ਪੰਜਾਬ ਨਾਲ ਜੋੜਨ ਵਾਲੀ ਸੜਕ ਦਾ ਨਾਂਅ ਮਹਾਰਾਜਾ ਅਗਰਸੈਨ ਦੇ ਨਾਂਅ 'ਤੇ ਰੱਖਿਆ ਜਾਵੇਗਾ-ਵਿਜੇਇੰਦਰ ਸਿੰਗਲਾ

ਬਰਨਾਲਾ, 14 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਨੂੰ ਅਗਰੋਹਾ ਧਾਮ ਤੱਕ ਜੋੜਨ ਵਾਲੀ ਮੁੱਖ ਸੜਕ ਦਾ ਨਾਂਅ ਮਹਾਰਾਜਾ ਅਗਰਸੈਨ ਦੇ ਨਾਂਅ 'ਤੇ ਰੱਖ ਕੇ ਉਨ੍ਹਾਂ ਨੂੰ ਸੱਚੀ ਸ਼ਰਧਾਂਜਲੀ ਦਿੱਤੀ ਜਾਵੇਗੀ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਪੰਜਾਬ ...

ਪੂਰੀ ਖ਼ਬਰ »

ਅਕਾਲ ਜੋਤ ਸਕੂਲ ਦੇ ਬੱਚਿਆਂ ਨੇ ਅਥਲੈਟਿਕਸ ਦੀਆਂ ਖੇਡਾਂ 'ਚ ਫੁੰਡੇ ਗੋਲਡ ਮੈਡਲ

ਖਨੌਰੀ, 14 ਅਕਤੂਬਰ ( ਰਾਜੇਸ਼ ਕੁਮਾਰ) - ਇੱਥੋਂ ਦੇ ਨੇੜਲੇ ਸਕੂਲ ਅਕਾਲ ਜੋਤ ਪਬਲਿਕ ਸਕੂਲ ਦੇ ਚੇਅਰਮੈਨ ਸ. ਸਤਬੀਰ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸਿੱਖਿਆ ਵਿਭਾਗ ਵਲੋਂ ਕਰਵਾਈਆਂ ਜਾ ਰਹੀਆਂ ਅਥਲੈਟਿਕਸ ਦੀਆਂ ਖੇਡਾਂ ਵਿੱਚ ਉਨ੍ਹਾਂ ਦੇ ...

ਪੂਰੀ ਖ਼ਬਰ »

ਸਿੱਖ ਸੇਵਾ ਸੁਸਾਇਟੀ ਵਲੋਂ ਵੱਖ-ਵੱਖ ਲੋੜਵੰਦ ਪਰਿਵਾਰਾਂ ਦੀ ਸਹਾਇਤਾ

ਸ਼ਹਿਣਾ, 14 ਅਕਤੂਬਰ (ਸੁਰੇਸ਼ ਗੋਗੀ)-ਸਿੱਖ ਸੇਵਾ ਸੁਸਾਇਟੀ ਪੰਜਾਬ ਵਲੋਂ ਵੱਖ-ਵੱਖ ਵਿਅਕਤੀਆਂ ਨੂੰ ਐਨ. ਆਰ. ਆਈ. ਭਰਾਵਾਂ ਦੇ ਸਹਿਯੋਗ ਨਾਲ ਆਰਥਿਕ ਸਹਾਇਤਾ ਦਿੱਤੀ ਗਈ | ਸਿੱਖ ਸੇਵਾ ਸੁਸਾਇਟੀ ਪੰਜਾਬ ਦੇ ਆਗੂ ਭਾਈ ਜਗਸੀਰ ਸਿੰਘ ਮੌੜ ਨੇ ਦੱਸਿਆ ਕਿ ਗੁਰਲਾਲ ਸਿੰਘ ...

ਪੂਰੀ ਖ਼ਬਰ »

ਹੋਲਸੇਲ 'ਚ ਪਟਾਕੇ ਨਾ ਵੇਚਣ ਦਾ ਵਪਾਰੀਆਂ ਨੇ ਲਿਆ ਫ਼ੈਸਲਾ

ਤਪਾ ਮੰਡੀ, 14 ਅਕਤੂਬਰ (ਵਿਜੇ ਸ਼ਰਮਾ)-ਸਬ-ਡਵੀਜ਼ਨ ਦੇ ਡੀ.ਐਸ.ਪੀ. ਤੇਜਿੰਦਰ ਸਿੰਘ ਧਾਲੀਵਾਲ ਨੂੰ ਰੈਡੀਮੇਡ ਅਤੇ ਜਨਰਲ ਮਰਚੈਂਟਸ ਐਸੋਸੀਏਸ਼ਨ ਦੇ ਪ੍ਰਧਾਨ ਅਸ਼ੋਕ ਕੁਮਾਰ ਘੜੈਲਾ ਅਤੇ ਚੇਅਰਮੈਨ ਸਤਪਾਲ ਗੋਇਲ ਨੇ ਦਿੱਤੀ ਇਕ ਦਰਖਾਸਤ 'ਚ ਜਾਣਕਾਰੀ ਦਿੰਦੇ ਹੋਏ ਦੱਸਿਆ ...

ਪੂਰੀ ਖ਼ਬਰ »

ਸ਼ੋ੍ਰਮਣੀ ਕਮੇਟੀ ਅਕਾਊਟੈਂਟ ਤੇਜਾ ਸਿੰਘ ਨੂੰ ਵੱਡੀ ਗਿਣਤੀ ਸ਼ਖ਼ਸੀਅਤਾਂ ਵਲੋਂ ਸ਼ਰਧਾਂਜਲੀਆਂ ਭੇਟ

ਬਰਨਾਲਾ, 14 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਚ ਵੱਖ-ਵੱਖ ਅਹੁਦਿਆਂ ਉਪਰ ਲਗਪਗ 40 ਸਾਲ ਬੇਦਾਗ ਅਤੇ ਇਮਾਨਦਾਰੀ ਨਾਲ ਸੇਵਾ ਨਿਭਾਉਣ ਵਾਲੇ ਸ: ਤੇਜਾ ਸਿੰਘ ਨਮਿੱਤ ਸ਼ਰਧਾਂਜਲੀ ਸਮਾਗਮ ਦਸਮੇਸ਼ ਹਾਲ, ਗੁ: ਨਾਨਕਸਰ ਠਾਠ ...

ਪੂਰੀ ਖ਼ਬਰ »

ਕਲਾਲ ਮਾਜਰਾ ਦੇ ਕਿਸਾਨ ਝੋਨੇ ਦੀ ਪਰਾਲ਼ੀ ਸਾੜਨ ਲਈ ਹੋਏ ਲਾਮਬੰਦ

ਮਹਿਲ ਕਲਾਂ, 14 ਅਕਤੂਬਰ (ਅਵਤਾਰ ਸਿੰਘ ਅਣਖੀ)-ਝੋਨੇ ਦੀ ਪਰਾਲ਼ੀ ਨੂੰ ਅੱਗ ਲਗਾਉਣ ਸਬੰਧੀ ਪਿੰਡ ਕਲਾਲ ਮਾਜਰਾ ਦੇ ਕਿਸਾਨਾਂ ਦੀ ਭਰਵੀਂ ਇਕੱਤਰਤਾ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਅਗਵਾਈ ਹੇਠ ਹੋਈ | ਇਸ ਮੌਕੇ ਬੋਲਦਿਆਂ ਇਕਾਈ ਪ੍ਰਧਾਨ ਜਤਿੰਦਰ ਸਿੰਘ ਨੇ ਕਿਹਾ ...

ਪੂਰੀ ਖ਼ਬਰ »

ਟਿ੍ਬਿਊਨਲ ਦੇ ਫ਼ੈਸਲੇ ਮੁਤਾਬਿਕ ਦੇਸ਼ ਭਰ ਦੇ ਚਾਰ ਫ਼ੀਸਦੀ ਕਿਸਾਨਾਂ ਨੂੰ ਨਹੀਂ ਮਿਲਿਆ ਲਾਭ-ਆਗੂ

ਮਹਿਲ ਕਲਾਂ, 14 ਅਕਤੂਬਰ (ਤਰਸੇਮ ਸਿੰਘ ਚੰਨਣਵਾਲ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਛੀਨੀਵਾਲ ਕਲਾਂ ਨੇ ਅੱਜ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪਰਾਲੀ ਨੂੰ ਅੱਗ ਲਾਉਣ ਦੇ ਮਾਮਲੇ ਵਿਚ ਕਿਸਾਨਾਂ 'ਤੇ ਪ੍ਰਸ਼ਾਸਨਿਕ ...

ਪੂਰੀ ਖ਼ਬਰ »

ਬਾਬਾ ਫਲਗੂ ਦਾਸ ਕਬੱਡੀ ਖੇਡ ਮੇਲਾ ਧੂਮ ਧੜੱਕੇ ਨਾਲ ਸ਼ੁਰੂ

ਸ਼ਹਿਣਾ, 14 ਅਕਤੂਬਰ (ਸੁਰੇਸ਼ ਗੋਗੀ)-ਬਾਬਾ ਫਲਗੂ ਦਾਸ ਸਪੋਰਟਸ ਕਲੱਬ ਸ਼ਹਿਣਾ ਵਲੋਂ ਕਰਵਾਇਆ ਜਾ ਰਿਹਾ 8ਵਾਂ ਕਬੱਡੀ ਟੂਰਨਾਮੈਂਟ ਅੱਜ ਧੂਮ ਧੜਕੇ ਨਾਲ ਕੈਪਟਨ ਕਰਮ ਸਿੰਘ ਮੱਲ੍ਹੀ ਪਰਮਵੀਰ ਚੱਕਰ ਵਿਜੇਤਾ ਸਟੇਡੀਅਮ ਵਿਖੇ ਸ਼ੁਰੂ ਹੋਇਆ | ਇਸ ਖੇਡ ਮੇਲੇ ਦਾ ਉਦਘਾਟਨ ...

ਪੂਰੀ ਖ਼ਬਰ »

ਭਾਕਿਯੂ ਡਕੌਾਦਾ ਦੀ ਪਰਾਲੀ ਦੇ ਮੱੁਦੇ 'ਤੇ ਹੋਈ ਭਰਵੀਂ ਮੀਟਿੰਗ

ਟੱਲੇਵਾਲ, 14 ਅਕਤੂਬਰ (ਸੋਨੀ ਚੀਮਾ)-ਪਿੰਡ ਚੀਮਾ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਾਦਾ ਦੀ ਮੀਟਿੰਗ ਬਲਾਕ ਆਗੂ ਬੂਟਾ ਸਿੰਘ ਬਰਾੜ ਦੀ ਅਗਵਾਈ ਵਿਚ ਹੋਈ | ਇਸ ਮੌਕੇ ਦਰਸ਼ਨ ਸਿੰਘ ਮਹਿਤਾ ਜ਼ਿਲ੍ਹਾ ਆਗੂ, ਬੂਟਾ ਸਿੰਘ ਬਰਾੜ, ਸੰਦੀਪ ਸਿੰਘ ਚੀਮਾ, ਜਗਤਾਰ ਸਿੰਘ ...

ਪੂਰੀ ਖ਼ਬਰ »

ਸੰਤ ਜੈ ਨਰਾਇਣ ਦੀ ਬਰਸੀ ਮਨਾਈ

ਬਰਨਾਲਾ, 14 ਅਕਤੂਬਰ (ਰਾਜ ਪਨੇਸਰ)-ਪਿੰਡ ਠੀਕਰੀਵਾਲਾ ਡੇਰਾ ਨਿਰਮਲ ਵਿਖੇ ਸੰਤ ਜੈ ਨਰਾਇਣ ਦੀ 18ਵੀਂ ਬਰਸੀ ਬੜੀ ਸ਼ਰਧਾ ਨਾਲ ਮਨਾਈ ਗਈ | ਇਸ ਸਬੰਧੀ ਜਾਣਕਾਰੀ ਅਨੁਸਾਰ ਡੇਰਾ ਨਿਰਮਲ ਦੇ ਮੁਖੀ ਮਹੰਤ ਗੁਰਮੀਤ ਸਿੰਘ ਠੀਕਰੀਵਾਲਾ, ਮਹੰਤ ਮਨਜੀਤ ਸਿੰਘ ਦੀ ਅਗਵਾਈ ਵਿਚ ਸੰਤ ...

ਪੂਰੀ ਖ਼ਬਰ »

ਚਰਵੇ ਡਿਸਟ੍ਰੀਬਿਊਟਰ ਵੈੱਲਫ਼ੇਅਰ ਐਸੋਸੀਏਸ਼ਨ ਬਰਨਾਲਾ ਜ਼ੋਨ ਦੀ ਮੀਟਿੰਗ

ਬਰਨਾਲਾ, 14 ਅਕਤੂਬਰ (ਅਸ਼ੋਕ ਭਾਰਤੀ)-ਨੇਚਰਵੇ ਡਿਸਟ੍ਰੀਬਿਊਟਰ ਵੈੱਲਫੇਅਰ ਐਸੋਸੀਏਸ਼ਨ ਬਰਨਾਲਾ ਜ਼ੋਨ ਦੀ ਮੀਟਿੰਗ ਗੁਰਦੁਆਰਾ ਨਾਨਕਸਰ ਠਾਠ ਵਿਖੇ ਬਰਨਾਲਾ ਜ਼ੋਨ ਦੇ ਪ੍ਰਧਾਨ ਸਤਪਾਲ ਸਿੰਘ ਢਿੱਲੋਂ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਪੰਜਾਬ ਦੇ ਵੱਖ-ਵੱਖ ...

ਪੂਰੀ ਖ਼ਬਰ »

ਮਾਂ ਬੋਲੀ ਪੰਜਾਬੀ ਲਈ ਆਪਣੇ ਸੰਘਰਸ਼ ਨੂੰ ਤਾ ਉਮਰ ਜਾਰੀ ਰੱਖਿਆ ਜਾਵੇਗਾ-ਸੁਭਾਸ਼ ਮੇਹਰ ਚੰਦ

ਸੰਗਰੂਰ, 14 ਅਕਤੂਬਰ (ਸੁਖਵਿੰਦਰ ਸਿੰਘ ਫੁੱਲ)-ਮਾਲਵਾ ਲਿਖਾਰੀ ਸਭਾ ਸੰਗਰੂਰ ਵਲੋਂ ਅੱਜ ਰਜਿੰਦਰ ਸਿੰਘ ਰਾਜਨ ਦੇ ਘਰ ਸੁੰਦਰ ਬਸਤੀ ਸੰਗਰੂਰ ਵਿਖੇ ਉੱਘੇ ਸਾਹਿਤਕਾਰ ਡਾ: ਮੀਤ ਖਟੜਾ ਦੀ ਪ੍ਰਧਾਨਗੀ ਹੇਠ ਪੰਜਾਬੀ ਸਾਹਿਤ ਦੇ ਉੱਭਰਦੇ ਹਸਤਾਖਰ ਸੁਭਾਸ਼ ਮੇਹਰ ਚੰਦ ਦਾ ...

ਪੂਰੀ ਖ਼ਬਰ »

ਸਾਇੰਸ ਫੇਅਰ ਤੇ ਹੈਰੀਟੇਜ ਫੇਅਰ ਲਗਾਇਆ

ਧੂਰੀ, 14 ਅਕਤੂਬਰ (ਸੁਖਵੰਤ ਸਿੰਘ ਭੁੱਲਰ)-ਮਾਡਰਨ ਸੈਕੂਲਰ ਪਬਲਿਕ ਸਕੂਲ, ਧੂਰੀ ਵਿਖੇ ਸਾਇੰਸ ਫੇਅਰ ਅਤੇ ਹੈਰੀਟੇਜ ਫੇਅਰ ਲਗਾਇਆ ਗਿਆ ਜਿਸ ਵਿਚ ਸਕੂਲ ਦੇ ਵਿਦਿਆਰਥੀਆਂ ਦੁਆਰਾ ਸਾਇੰਸ, ਮੈਥ ਅਤੇ ਹੈਰੀਟੇਜ ਨਾਲ ਸਬੰਧਤ ਵੱਖ-ਵੱਖ ਤਰ੍ਹਾਂ ਦੇ ਚੱਲ ਅਤੇ ਅਚੱਲ ਮਾਡਲ ...

ਪੂਰੀ ਖ਼ਬਰ »

ਏ. ਡੀ. ਸੀ. ਨੇ ਗਊਸ਼ਾਲਾ 'ਚ ਸ਼ੈੱਡ ਉਸਾਰੀ ਦਾ ਕੰਮ ਸ਼ੁਰੂ ਕਰਵਾਇਆ

ਮਹਿਲ ਕਲਾਂ, 14 ਅਕਤੂਬਰ (ਅਵਤਾਰ ਸਿੰਘ ਅਣਖੀ)-ਮਨਾਲ ਵਿਖੇ ਚੱਲ ਰਹੀ ਜ਼ਿਲ੍ਹਾ ਪੱਧਰੀ ਗਊਸ਼ਾਲਾ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਏ.ਡੀ.ਸੀ. ਪ੍ਰਵੀਨ ਕੁਮਾਰ ਵਲੋਂ ਆਪਣੀ ਟੀਮ ਸਮੇਤ ਅੱਜ ਗਊਸ਼ਾਲਾ ਦਾ ਦੌਰਾ ਕੀਤਾ ਗਿਆ | ਇਸ ਮੌਕੇ ਉਨ੍ਹਾਂ ਜ਼ਿਲ੍ਹਾ ਬਰਨਾਲਾ ਦੇ ...

ਪੂਰੀ ਖ਼ਬਰ »

ਸੁਖਦੇਵ ਸਿੰਘ ਸੈਣੀ ਨੂੰ ਸ਼ਰਧਾਂਜਲੀਆਂ ਭੇਟ

ਸੰਗਰੂਰ, 14 ਅਕਤੂਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) -ਪੰਜਾਬ ਮਹਿਲਾ ਕਾਂਗਰਸ ਦੀ ਜਨਰਲ ਸਕੱਤਰ ਬੀਬੀ ਬਲਵੀਰ ਕੌਰ ਸੈਣੀ ਦੇ ਪਤੀ ਸ: ਸੁਖਦੇਵ ਸਿੰਘ ਸੈਣੀ ਦੀ ਅੰਤਿਮ ਅਰਦਾਸ ਮੌਕੇ ਗੁਰਦੁਆਰਾ ਜੋਤੀਸਰੂਪ ਵਿਖੇ ਇਕ ਵੱਡੀ ਇਕੱਤਰਤਾ ਨੂੰ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਕਿਸਾਨ ਪਰਾਲੀ ਨੂੰ ਪਸ਼ੂ ਚਾਰੇ, ਬਾਇਓ ਸੀ. ਐਨ. ਜੀ. ਤੇ ਬਾਇਓ ਮਨਿਓਰ ਲਈ ਵਰਤਣ-ਡਾ: ਇਕਬਾਲ

ਮਲੇਰਕੋਟਲਾ, ਸੰਦੌੜ, 14 ਅਕਤੂਬਰ (ਕੁਠਾਲਾ, ਸੰਧੂ, ਚੀਮਾ) - ਨੇੜਲੇ ਪਿੰਡ ਝੁਨੇਰ ਦੇ ਸਿਵਲ ਪਸ਼ੂ ਹਸਪਤਾਲ ਵਿਖੇ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਸੰਗਰੂਰ ਡਾ. ਜਗਦੇਵ ਸਿੰਘ ਸੋਹੀ ਦੇ ਆਦੇਸ਼ਾਂ 'ਤੇ ਤੰਦਰੁਸਤ ਪੰਜਾਬ ਮਿਸਨ ਤਹਿਤ ਲਗਾਏ ਗਏ ਪਸ਼ੂ ਪਾਲਕ ਜਾਗਰੂਕਤਾ ...

ਪੂਰੀ ਖ਼ਬਰ »

ਨਸ਼ਿਆਂ ਿਖ਼ਲਾਫ਼ ਸੈਮੀਨਾਰ ਕਰਵਾਇਆ

ਮਸਤੂਆਣਾ ਸਾਹਿਬ, 14 ਅਕਤੂਬਰ (ਦਮਦਮੀ) - ਅਕਾਲ ਡਿਗਰੀ ਕਾਲਜ ਮਸਤੂਆਣਾ ਸਾਹਿਬ ਵਿਖੇ ਕਾਲਜ ਪਿ੍ੰਸੀਪਲ ਡਾ. ਦਰਸ਼ਨ ਕੌਰ ਦੀ ਨਿਗਰਾਨੀ ਹੇਠ ਡਾ. ਸੰਦੀਪ ਕੁਮਾਰ ਗਰਗ ਆਈ.ਪੀ.ਐਸ. ਸੀਨੀਅਰ ਕਪਤਾਨ ਪੁਲਿਸ ਸੰਗਰੂਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਔਰਤਾਂ ਦੀ ਸੁਰੱਖਿਆ ...

ਪੂਰੀ ਖ਼ਬਰ »

ਖੇਡਾਂ ਵਿਚ ਡਿਵਾਇਨ ਸਕੂਲ ਨੇ ਮੱਲਾਂ ਮਾਰੀਆਂ

ਖਨੌਰੀ, 14 ਅਕਤੂਬਰ (ਬਲਵਿੰਦਰ ਸਿੰਘ ਥਿੰਦ) - ਸਿੱਖਿਆ ਵਿਭਾਗ ਦੁਆਰਾ ਪਾਤੜਾਂ ਬਲਾਕ ਦੀਆਂ ਸ਼ੁਤਰਾਣਾ ਵਿਖੇ ਕਰਵਾਈਆਂ ਗਈਆਂ ਜ਼ੋਨ ਪੱਧਰ ਦੀਆਂ ਖੇਡਾਂ ਵਿਚ ਡਿਵਾਇਨ ਇੰਟਰਨੈਸ਼ਨਲ ਸਕੂਲ ਢਾਬੀਂ ਗੁੱਜਰਾਂ ਦੇ ਖਿਡਾਰੀਆਂ ਨੇ ਅਲੱਗ-ਅਲੱਗ ਖੇਡਾਂ ਵਿਚ ਸ਼ਾਨਦਾਰ ...

ਪੂਰੀ ਖ਼ਬਰ »

ਕਿਸਾਨ ਵਲੋਂ ਮਹਿੰਗੇ ਸਾਧਨਾਂ, ਮਸ਼ੀਨਰੀ ਤੋਂ ਬਣੀਆਂ ਗੰਢਾਂ ਕਾਰਨ 3 ਲੱਖ ਦਾ ਨੁਕਸਾਨ

ਧੂਰੀ, 14 ਅਕਤੂਬਰ (ਸੁਖਵੰਤ ਸਿੰਘ ਭੁੱਲਰ) - ਝੋਨੇ ਦੀ ਪਰਾਲੀ ਨੂੰ ਨਸ਼ਟ ਕਰਨ ਲਈ ਅੱਗ ਲਗਾਉਣ ਨਾਲ ਪੈਦਾ ਪ੍ਰਦੂਸ਼ਣ ਅਤੇ ਹੋਰ ਨੁਕਸਾਨ ਤੋਂ ਬਚਾਅ ਲਈ ਅਗਾਂਹਵਧੂ ਕਿਸਾਨ ਪਰਗਟ ਸਿੰਘ ਸਰਪੰਚ ਕਹੇਰੂ ਵਲੋਂ ਵਿੱਢੇ ਯਤਨਾਂ ਸਦਕਾ ਕਈ ਸੌ ਏਕੜ ਫ਼ਸਲ ਦੀ ਪਰਾਲੀ ਇਕੱਠੀ ਕਰ ...

ਪੂਰੀ ਖ਼ਬਰ »

ਸਲਾਈਟ ਲੌ ਾਗੋਵਾਲ ਵਿਖੇ ਇਕ ਰੋਜ਼ਾ ਵਰਕਸ਼ਾਪ

ਲੌਾਗੋਵਾਲ, 14 ਅਕਤੂਬਰ (ਵਿਨੋਦ) - ਸਲਾਈਟ ਡੀਂਮਡ ਯੂਨੀਵਰਸਿਟੀ ਲੌਾਗੋਵਾਲ ਵਿਖੇ ਇਲੈਕਟ੍ਰੀਕਲ ਅਤੇ ਇੰਸਟਰੂਮੈਂਟਸ ਵਿਭਾਗ ਵੱਲੋਂ ਪ੍ਰੋ. ਪ੍ਰਤਿਭਾ ਤਿਆਗੀ ਦੀ ਅਗਵਾਈ ਹੇਠ ਇੱਕ ਰੋਜ਼ਾ ਵਰਕਸ਼ਾਪ ਕਰਵਾਈ ਗਈ | ਆਟੋਮੇਸ਼ਨ ਸਿਸਟਮ ਲੁਧਿਆਣਾ ਦੇ ਸਹਿਯੋਗ ਨਾਲ ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਉਤਸਵ 'ਤੇ ਹਰੇਕ ਪਿੰਡ ਵਿੱਚ ਲਾਏ ਜਾਣਗੇ 550 ਬੂਟੇ

ਖਨੌਰੀ, 14 ਅਕਤੂਬਰ (ਰਾਜੇਸ਼ ਕੁਮਾਰ) - ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਵਣ ਵਿਭਾਗ ਪੰਜਾਬ ਵੱਲੋਂ ਹਰ ਇੱਕ ਪਿੰਡ ਵਿੱਚ 550 ਬੂਟੇ ਲਾਉਣ ਦਾ ਟੀਚਾ ਰੱਖਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਵਣ ਰੇਂਜ ਅਫ਼ਸਰ ਸਮਾਣਾ ਮੋਹਨ ਸਿੰਘ ਨੇ ਕਿਹਾ ...

ਪੂਰੀ ਖ਼ਬਰ »

ਤਕੀਪੁਰ ਸਕੂਲ ਦੀ ਵਿਦਿਆਰਥਣ ਨੇ ਜਿੱਤਿਆ ਸੋਨ ਤਗਮਾ

ਲੌਾਗੋਵਾਲ, 14 ਅਕਤੂਬਰ (ਸ.ਸ. ਖੰਨਾ)-ਇੱਥੋਂ ਦੇ ਨਜ਼ਦੀਕੀ ਪਿੰਡ ਤਕੀਪੁਰ ਦੇ ਸਰਕਾਰੀ ਹਾਈ ਸਕੂਲ ਦੀ ਵਿਦਿਆਰਥਣ ਬਲਜਿੰਦਰ ਕੌਰ ਨੇ ਸੋਨ ਤਗਮਾ ਜਿੱਤ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ਪਿਛਲੇ ਦਿਨੀਂ ਸੰਗਰੂਰ ਦੇ ਵਾਰ ਹੀਰੋਜ਼ ਸਟੇਡੀਅਮ ਵਿਖੇ ਜੋਨ ਪੱਧਰ ਖੇਡ ...

ਪੂਰੀ ਖ਼ਬਰ »

ਮਰਹੂਮ ਯਾਦਵਿੰਦਰ ਯਾਦੀ ਦੀ ਯਾਦ 'ਚ ਲਾਇਆ ਦੂਜਾ ਵਿਸ਼ਾਲ ਖ਼ੂਨਦਾਨ ਕੈਂਪ

ਭਦੌੜ, 14 ਅਕਤੂਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਸਮੂਹ ਨੌਜਵਾਨ ਵਰਗ ਕਲੱਬ ਭਦੌੜ ਵਲੋਂ ਮਰਹੂਮ ਫਾਰਮਾਸਿਸਟ ਯਾਦਵਿੰਦਰ ਸਿੰਘ (ਯਾਦੀ) ਦੀ ਯਾਦ ਵਿਚ ਡਾ: ਮਨਪ੍ਰੀਤ ਸਿੰਘ ਸਿੱਧੂ ਐਮ. ਡੀ. ਮੈਡੀਸਨ ਸਿਵਲ ਹਸਪਤਾਲ ਬਰਨਾਲਾ ਦੀ ਅਗਵਾਈ ਹੇਠ ਦੂਜਾ ਵਿਸ਼ਾਲ ਖ਼ੂਨਦਾਨ ...

ਪੂਰੀ ਖ਼ਬਰ »

ਸਰਕਾਰ ਿਖ਼ਲਾਫ਼ ਸੰਘਰਸ਼ ਨੂੰ ਹੋਰ ਤਿੱਖਾ ਕਰਾਂਗੇ-ਰਵੀ ਮੰਡੇਰ

ਰੁੜਕੀ ਕਲਾਂ, 14 ਅਕਤੂਬਰ (ਜਤਿੰਦਰ ਮੰਨਵੀ) - ਪੰਜਾਬ ਕੈਬਿਨਟ ਵੱਲੋਂ ਠੇਕਾ ਆਧਾਰਿਤ ਐੱਸ.ਐੱਸ.ਏ ਰਮਸਾ ਅਧਿਆਪਕਾਂ/ਆਦਰਸ਼/ ਮਾਡਲ ਸਕੂਲਾਂ ਅਧਿਆਪਕਾਂ ਦੀਆਂ ਮੌਜੂਦਾ ਤਨਖ਼ਾਹਾਂ ਤੇ 65% ਤੋਂ 75% ਕਟੌਤੀ ਕਰਨ ਦੇ ਸਰਕਾਰ ਵੱਲੋਂ ਦਿੱਤੇ ਨਾਦਰਸ਼ਾਹੀ ਫ਼ਰਮਾਨ ਿਖ਼ਲਾਫ਼ ...

ਪੂਰੀ ਖ਼ਬਰ »

ਬੀਬੜੀਆਂ ਮਾਈਆਂ ਮੇਲੇ 'ਤੇ ਵੱਡੀ ਗਿਣਤੀ ਵਿਚ ਸ਼ਰਧਾਲੂਆਂ ਨੇ ਮੱਥਾ ਟੇਕਿਆ

ਸ਼ਹਿਣਾ, 14 ਅਕਤੂਬਰ (ਸੁਰੇਸ਼ ਗੋਗੀ)-ਸ਼ਹਿਣਾ ਦੇ ਪ੍ਰਸਿੱਧ ਬੀਬੜੀਆਂ ਮਾਈਆਂ ਮੰਦਰ ਵਿਖੇ ਲੱਗੇ ਨਰਾਤਿਆਂ ਦੇ ਮੇਲੇ ਮੌਕੇ ਹਜ਼ਾਰਾਂ ਸ਼ਰਧਾਲੂਆਂ ਨੇ ਮੰਦਰ ਵਿਚ ਮੱਥਾ ਟੇਕਿਆ ਅਤੇ ਇਤਿਹਾਸਕ ਅਸਥਾਨ 'ਤੇ ਮਿੱਟੀ ਕੱਢੀ | ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਹਰਮੇਲ ਸਿੰਘ ...

ਪੂਰੀ ਖ਼ਬਰ »

ਮਾਲਵਾ ਸਾਹਿਤ ਸਭਾ ਵਲੋਂ ਸਾਹਿਤਕ ਸਮਾਗਮ ਦੌਰਾਨ ਪੁਸਤਕਾਂ ਲੋਕ-ਅਰਪਣ

ਬਰਨਾਲਾ, 14 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਮਾਲਵਾ ਸਾਹਿਤ ਸਭਾ ਬਰਨਾਲਾ ਵਲੋਂ ਸਾਹਿਤਕ ਸਮਾਗਮ ਸਥਾਨਕ ਪੰਜਾਬ ਆਈ.ਟੀ.ਆਈ. ਵਿਖੇ ਕਰਵਾਇਆ ਗਿਆ | ਜਿਸ ਵਿਚ ਡਾ: ਭੁਪਿੰਦਰ ਕੌਰ ਵਲੋਂ ਸੰਪਾਦਿਤ ਪੁਸਤਕ 'ਕੰਵਰਜੀਤ ਭੱਠਲ ਦੀ ਰੂਹ ਦੀ ਉਮਰ ਦੇ ਕਾਵਿ-ਸਰੋਕਾਰ' ਅਤੇ ...

ਪੂਰੀ ਖ਼ਬਰ »

ਅਗਰਵਾਲ ਸਭਾ ਵਲੋਂ ਮਹਾਰਾਜਾ ਅਗਰਸੈਨ ਜੈਅੰਤੀ ਮੌਕੇ ਵਿਸ਼ਾਲ ਸਮਾਗਮ

ਬਰਨਾਲਾ, 14 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)- ਮਹਾਰਾਜਾ ਅਗਰਸੈਨ ਜਯੰਤੀ ਮੌਕੇ ਅਗਰਵਾਲ ਸਭਾ ਬਰਨਾਲਾ ਵਲੋਂ ਵਿਸ਼ਾਲ ਸਮਾਗਮ ਸਥਾਨਕ ਸ਼ਾਂਤੀ ਹਾਲ ਵਿਖੇ ਪ੍ਰਧਾਨ ਵਿਜੇ ਗਰਗ ਦੀ ਪ੍ਰਧਾਨਗੀ ਹੇਠ ਕਰਵਾਇਆ ਗਿਆ | ਸ੍ਰੀ ਰਾਮਾਇਣ ਜੀ ਦੇ ਪਾਠ ਦੇ ਭੋਗ ਉਪਰੰਤ ਸੰਕੀਰਤਨ ...

ਪੂਰੀ ਖ਼ਬਰ »

ਪੰਜਾਬ ਰਾਜ ਸਕੂਲੀ ਖੇਡਾਂ ਸ਼ਤਰੰਜ ਦੇ ਸੂਬਾ ਪੱਧਰੀ ਮੁਕਾਬਲੇ ਸਮਾਪਤ

ਬਰਨਾਲਾ, 14 ਅਕਤੂਬਰ (ਅਸ਼ੋਕ ਭਾਰਤੀ)-64ਵੀਆਂ ਰਾਜ ਪੱਧਰੀ ਸਤਰੰਜ ਸਕੂਲੀ ਖੇਡਾਂ ਦੇ ਮੁਕਾਬਲੇ ਸਰਵਹਿੱਤਕਾਰੀ ਸੀਨੀਅਰ ਸੈਕੰਡਰੀ ਸਕੂਲ ਬਰਨਾਲਾ ਵਿਖੇ ਕਰਵਾਏ ਗਏ ਜਿਸ ਵਿਚ ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ ਦੇ ਖਿਡਾਰੀਆਂ ਨੇ ਭਾਗ ਲਿਆ | ਇਨ੍ਹਾਂ 4 ਰੋਜ਼ਾ ਰਾਜ ...

ਪੂਰੀ ਖ਼ਬਰ »

ਪਰਾਲੀ ਨਾ ਸਾੜੇ ਜਾਣ ਸਬੰਧੀ ਕਿਸਾਨਾਂ ਨਾਲ ਨਾਇਬ ਤਹਿਸੀਲਦਾਰ ਧਨੌਲਾ ਨੇ ਕੀਤੀਆਂ ਮੀਟਿੰਗਾਂ

ਧਨੌਲਾ, 14 ਅਕਤੂਬਰ (ਚੰਗਾਲ)-ਅੱਜ ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਵਲੋਂ ਦਿੱਤੇ ਗਏ ਦਿਸ਼ਾ ਨਿਰਦੇਸ਼ਾਂ ਅਨੁਸਾਰ ਨਾਇਬ ਤਹਿਸੀਲਦਾਰ ਧਨੌਲਾ ਗੁਰਪਿਆਰ ਸਿੰਘ ਵਲੋਂ ਪਿੰਡ ਦਾਨਗੜ੍ਹ, ਭੱਠਲਾਂ, ਹਰੀਗੜ੍ਹ, ਭੂਰੇ, ਬਡਬਰ, ਭੈਣੀ ਮਹਿਰਾਜ, ਕੱਟੂ, ਉੱਪਲੀ ਤੇ ਰਾਜਗੜ੍ਹ ਆਦਿ ...

ਪੂਰੀ ਖ਼ਬਰ »

ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਧਨੌਲਾ, 14 ਅਕਤੂਬਰ (ਚੰਗਾਲ)-ਸ੍ਰੀ ਗੁਰੂ ਰਾਮ ਦਾਸ ਜੀ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਗੁਰੂ ਰਾਮਦਾਸ ਚੰਬਲ ਪੱਤੀ ਬਡਬਰ ਵਿਖੇ ਸਿੱਖ ਸੰਗਤ ਤੇ ਗੁਰਦੁਆਰਾ ਗੁਰੂ ਰਾਮਦਾਸ ਜੀ ਦੀ ਕਮੇਟੀ ਵਲੋਂ ਸ਼ਰਧਾ ਨਾਲ ਮਨਾਇਆ ਗਿਆ | ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰ ...

ਪੂਰੀ ਖ਼ਬਰ »

ਸ਼ਹਿਣਾ ਤੋਂ ਬਰਗਾੜੀ ਲਈ ਲੰਗਰ ਸਮੇਤ ਜਥਾ ਰਵਾਨਾ

ਸ਼ਹਿਣਾ, 14 ਅਕਤੂਬਰ (ਸੁਰੇਸ਼ ਗੋਗੀ)-ਬਰਗਾੜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲੇ ਨੂੰ ਲੈ ਕੇ ਸ਼ੁਰੂ ਕੀਤੇ ਗਏ ਇਨਸਾਫ਼ ਮੋਰਚੇ ਵਿਚ ਸ਼ਾਮਲ ਹੋਣ ਲਈ ਸ਼ਹਿਣਾ ਦੇ ਗੁਰਦੁਆਰਾ ਪਾਤਸ਼ਾਹੀ ਛੇਵੀਂ ਤੋਂ 42ਵਾਂ ਜਥਾ ਧਰਨੇ ਵਿਚ ਸ਼ਮੂਲੀਅਤ ਕਰਨ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਦੀ ਮੌਤ

ਸੁਨਾਮ ਊਧਮ ਸਿੰਘ ਵਾਲਾ, 14 ਅਕਤੂਬਰ (ਭੁੱਲਰ, ਧਾਲੀਵਾਲ)-ਅੱਜ ਸਵੇਰੇ ਸੁਨਾਮ ਪਟਿਆਲਾ ਸੜਕ 'ਤੇ ਪਿੰਡ ਬਿਸ਼ਨਪੁਰਾ ਨੇੜੇ ਹੋਏ ਸੜਕ ਹਾਦਸੇ ਵਿਚ ਇੱਕ ਮੋਟਰਸਾਈਕਲ ਸਵਾਰ ਦੀ ਮੌਤ ਅਤੇ ਦੂਜੇ ਦੇ ਜ਼ਖਮੀ ਹੋਣ ਦੀ ਖ਼ਬਰ ਹੈ | ਜਾਣਕਾਰੀ ਦਿੰਦਿਆਂ ਪੁਲਿਸ ਥਾਣਾ ਸ਼ਹਿਰੀ ...

ਪੂਰੀ ਖ਼ਬਰ »

ਅਨਾਜ ਮੰਡੀ ਦੀ ਸਫਾਈ ਨਾ ਹੋਣ ਤੇ ਅਧੂਰੇ ਪ੍ਰਬੰਧਾਂ 'ਤੇ ਕਿਸਾਨਾਂ ਨੇ ਰੋਸ ਜਤਾਇਆ

ਧੂਰੀ, 14 ਅਕਤੂਬਰ (ਸੁਖਵੰਤ ਸਿੰਘ ਭੁੱਲਰ) - ਧੂਰੀ ਮਾਰਕੀਟ ਕਮੇਟੀ ਦੇ ਪ੍ਰਬੰਧਾਂ ਅਧੀਨ ਆਉਂਦੀ ਪੇਂਡੂ ਅਨਾਜ ਮੰਡੀ ਰੁਲਦੂ ਸਿੰਘ ਵਾਲਾ ਦੀ ਪ੍ਰਸ਼ਾਸਨ ਵਲੋਂ ਝੋਨੇ ਦੀ ਫ਼ਸਲ ਦੇ ਮੱਦੇਨਜ਼ਰ ਸਫ਼ਾਈ ਨਾ ਕਰਵਾਉਣ ਅਤੇ ਪ੍ਰਬੰਧ ਨਾ ਕਰਵਾਉਣ 'ਤੇ ਪਿੰਡ ਦੇ ਕਿਸਾਨਾਂ ਨੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX