ਤਾਜਾ ਖ਼ਬਰਾਂ


ਸੀ.ਬੀ.ਆਈ ਵੱਲੋਂ ਸਾਂਈ ਦੇ ਠਿਕਾਣਿਆਂ 'ਤੇ ਛਾਪੇਮਾਰੀ
. . .  1 day ago
ਨਵੀਂ ਦਿੱਲੀ, 17 ਜਨਵਰੀ - ਸੀ.ਬੀ.ਆਈ ਵੱਲੋਂ ਰਿਸ਼ਵਤ ਦੇ ਮਾਮਲੇ 'ਚ ਸਪੋਰਟਸ ਅਥਾਰਿਟੀ ਆਫ਼ ਇੰਡੀਆ (ਸਾਈ) ਦੇ ਠਿਕਾਣਿਆਂ 'ਤੇ ਛਾਪੇਮਾਰੀ ਕੀਤੀ ਗਈ ਹੈ।
ਨਵੇਂ ਸਰਪੰਚਾਂ ਨੂੰ ਗਰਾਮ ਪੰਚਾਇਤਾਂ ਦਾ ਰਿਕਾਰਡ 21 ਤੱਕ ਦੇਣ ਦੇ ਹੁਕਮ
. . .  1 day ago
ਖਮਾਣੋਂ ,17 ਜਨਵਰੀ {ਮਨਮੋਹਣ ਸਿੰਘ ਕਲੇਰ}- ਰਾਜ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ {ਚੋਣ ਸ਼ਾਖਾ} ਵੱਲੋਂ ਰਾਜ ਸਮੂਹ ਜ਼ਿਲ੍ਹਾ ਵਿਕਾਸ ਅਫ਼ਸਰਾਂ ਅਤੇ ਬਲਾਕ ਵਿਕਾਸ ਅਫ਼ਸਰਾਂ ਨੂੰ ਇਕ ਪੱਤਰ ਜਾਰੀ ਕਰਦੇ ਹੋਏ ਮੌਜੂਦਾ ...
ਕੈਬਨਿਟ ਦੀ ਨਿਯੁਕਤ ਕਮੇਟੀ ਨੇ ਘਟਾਇਆ ਰਾਕੇਸ਼ ਅਸਥਾਨਾ ਸਮੇਤ 4 ਅਫਸਰਾਂ ਦਾ ਕਾਰਜਕਾਲ
. . .  1 day ago
ਨਵੀਂ ਦਿੱਲੀ, 17 ਜਨਵਰੀ - ਸੀ.ਬੀ.ਆਈ ਦੇ ਵਿਸ਼ੇਸ਼ ਨਿਰਦੇਸ਼ਕ ਰਾਕੇਸ਼ ਅਸਥਾਨਾ ਅਤੇ ਤਿੰਨ ਹੋਰ ਸੀ.ਬੀ.ਆਈ ਅਫਸਰਾਂ ਦਾ ਕਾਰਜਕਾਲ ਕੇਂਦਰੀ ਕੈਬਨਿਟ ਦੀ ਨਿਯੁਕਤ ਕਮੇਟੀ ਵੱਲੋਂ...
ਸੱਚ ਦੀ ਜਿੱਤ ਹੋਈ ਹੈ - ਅੰਸ਼ੁਲ ਛਤਰਪਤੀ
. . .  1 day ago
ਪੰਚਕੂਲਾ, 17 ਜਨਵਰੀ - ਪੱਤਰਕਾਰ ਰਾਮਚੰਦਰ ਛਤਰਪਤੀ ਹੱਤਿਆ ਮਾਮਲੇ 'ਚ ਡੇਰਾ ਸਿਰਸਾ ਪ੍ਰਮੁੱਖ ਗੁਰਮੀਤ ਰਾਮ ਰਹੀਮ ਸਮੇਤ ਚਾਰ ਦੋਸ਼ੀਆਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਏ...
ਸੈਰ ਸਪਾਟਾ ਵਿਭਾਗ ਨੇ 7.90 ਕਰੋੜ ਦੀ ਲਾਗਤ ਨਾਲ ਛੱਤਬੀੜ ਦੀ ਕੀਤੀ ਕਾਇਆ ਕਲਪ - ਸਿੱਧੂ
. . .  1 day ago
ਜ਼ੀਰਕਪੁਰ, 17 ਜਨਵਰੀ (ਹਰਦੀਪ ਸਿੰਘ ਹੈਪੀ ਪੰਡਵਾਲਾ) - ਪੰਜਾਬ ਵਿੱਚ ਜੰਗਲੀ ਜੀਵ ਸੈਲਾਨੀਆਂ ਦੀ ਗਿਣਤੀ ਨੂੰ ਵਧਾਉਣ ਲਈ ਪੰਜਾਬ ਹੈਰੀਟੇਜ ਐਂਡ ਟੂਰਿਜ਼ਮ ਪ੍ਰਮੋਸ਼ਨ ਬੋਰਡ ਵੱਲੋਂ ਛੱਤਬੀੜ...
ਛਤਰਪਤੀ ਹੱਤਿਆ ਮਾਮਲੇ 'ਚ ਰਾਮ ਰਹੀਮ ਨੂੰ ਉਮਰ ਕੈਦ ਦੀ ਸਜ਼ਾ
. . .  1 day ago
ਪੰਚਕੂਲਾ, 17 ਜਨਵਰੀ (ਰਾਮ ਸਿੰਘ ਬਰਾੜ) - ਪੱਤਰਕਾਰ ਰਾਮਚੰਦਰ ਛਤਰਪਤੀ ਹੱਤਿਆ ਮਾਮਲੇ 'ਚ ਸੀ.ਬੀ.ਆਈ ਦੀ ਵਿਸ਼ੇਸ਼ ਅਦਾਲਤ ਨੇ ਡੇਰਾ ਸੱਚਾ ਸੌਦਾ ਪ੍ਰਮੁੱਖ ਗੁਰਮੀਤ ਰਾਮ ਰਹੀਮ...
ਮਹਿਲਾ ਕ੍ਰਿਕਟ : ਬੀ.ਸੀ.ਸੀ.ਆਈ ਵੱਲੋਂ ਇੰਗਲੈਂਡ ਖ਼ਿਲਾਫ਼ ਘਰੇਲੂ ਲੜੀ ਲਈ ਪ੍ਰੋਗਰਾਮ ਦਾ ਐਲਾਨ
. . .  1 day ago
ਮੁੰਬਈ, 17 ਜਨਵਰੀ - ਬੀ.ਸੀ.ਸੀ.ਆਈ ਨੇ ਇੰਗਲੈਂਡ ਖ਼ਿਲਾਫ਼ ਘਰੇਲੂ ਲੜੀ ਲਈ ਪ੍ਰੋਗਰਾਮ ਦਾ ਐਲਾਨ ਕਰ ਦਿੱਤਾ ਹੈ। ਇਸ ਲੜੀ ਤਹਿਤ ਭਾਰਤੀ ਮਹਿਲਾ ਕ੍ਰਿਕਟ ਟੀਮ ਅਤੇ ਇੰਗਲੈਂਡ...
ਸੋਸ਼ਲ ਮੀਡੀਆ 'ਤੇ ਆਮ ਚੋਣਾਂ ਦੀ ਫ਼ਰਜ਼ੀ ਤਾਰੀਖ਼ ਜਾਰੀ ਕਰਨ ਵਾਲਿਆ ਖ਼ਿਲਾਫ਼ ਕਾਰਵਾਈ ਹੋਵੇ - ਚੋਣ ਕਮਿਸ਼ਨ
. . .  1 day ago
ਨਵੀਂ ਦਿੱਲੀ, 10 ਜਨਵਰੀ - ਚੋਣ ਕਮਿਸ਼ਨ ਨੇ ਦਿੱਲੀ ਦੇ ਚੋਣ ਅਧਿਕਾਰੀ ਨੂੰ ਸੋਸ਼ਲ ਮੀਡੀਆ 'ਤੇ ਆਮ ਚੋਣਾਂ ਦੀ ਫ਼ਰਜ਼ੀ ਤਾਰੀਖ਼ ਜਾਰੀ ਕਰਨ ਵਾਲਿਆ ਖ਼ਿਲਾਫ਼ ਕਾਰਵਾਈ...
ਬੱਚਿਆ ਨਾਲ ਕਥਿਤ ਸ਼ੋਸ਼ਣ ਨੂੰ ਲੈ ਕੇ ਸੀ.ਬੀ.ਆਈ ਵੱਲੋਂ ਐੱਫ.ਆਈ.ਆਰ ਦਰਜ
. . .  1 day ago
ਪਟਨਾ, 17 ਜਨਵਰੀ - ਬਿਹਾਰ ਦੇ ਸ਼ੈਲਟਰ ਹੋਮ 'ਚ ਬੱਚਿਆ ਨਾਲ ਕਥਿਤ ਸ਼ੋਸ਼ਣ ਨੂੰ ਲੈ ਕੇ ਸੀ.ਬੀ.ਆਈ ਨੇ 8 ਐੱਫ.ਆਈ.ਆਰ ਦਰਜ ਕੀਤੀਆਂ...
ਸਾਬਕਾ ਸੈਨਾ ਮੁਖੀ ਜਨਰਲ ਜੇ.ਜੇ ਸਿੰਘ ਪੰਜਾਬ ਮੰਚ 'ਚ ਹੋਏ ਸ਼ਾਮਲ
. . .  1 day ago
ਪਟਿਆਲਾ, 17 ਜਨਵਰੀ (ਅਮਰਬੀਰ ਸਿੰਘ ਆਹਲੂਵਾਲੀਆ)- ਸਾਬਕਾ ਸੈਨਾ ਮੁਖੀ ਜਨਰਲ ਜੇ.ਜੇ ਸਿੰਘ ਪੰਜਾਬ ਮੰਚ 'ਚ ਸ਼ਾਮਲ ਹੋ ਗਏ ਹਨ। ਜਾਣਕਾਰੀ ਦੇ ਲਈ ਦੱਸ ਦੇਈਏ ਕਿ ਉਹ ਪਟਿਆਲਾ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਵਿਧਾਨ ਸਭਾ ਸੀਟ ਤੋਂ ਕੈਪਟਨ .....
ਲੋਕ ਵਿਦੇਸ਼ਾਂ ਤੋਂ ਇਲਾਜ ਲਈ ਆਉਂਦੇ ਨੇ ਗੁਜਰਾਤ - ਪ੍ਰਧਾਨ ਮੰਤਰੀ
. . .  1 day ago
ਅਹਿਮਦਾਬਾਦ, 17 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੁਜਰਾਤ ਦੇ ਅਹਿਮਦਾਬਾਦ ਵਿਖੇ ਸਰਦਾਰ ਵੱਲਭ ਭਾਈ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸ ਐਂਡ ਰਿਸਰਚ...
ਆਸੀਆ ਅੰਦ੍ਰਾਬੀ ਨੂੰ ਐਨ.ਆਈ.ਏ ਅਦਾਲਤ 'ਚ ਕੀਤਾ ਗਿਆ ਪੇਸ਼
. . .  1 day ago
ਨਵੀਂ ਦਿੱਲੀ, 17 ਜਨਵਰੀ - ਅੱਤਵਾਦ ਦੇ ਦੋਸ਼ਾਂ ਵਿਚ ਕਸ਼ਮੀਰ ਦੀ ਵੱਖਵਾਦੀ ਆਗੂ ਆਸੀਆ ਅੰਦ੍ਰਾਬੀ ਨੂੰ ਉਸ ਦੇ 2 ਸਹਿਯੋਗੀਆਂ ਨਾਲ ਐਨ.ਆਈ.ਏ ਅਦਾਲਤ ਵਿਚ ਪੇਸ਼ ਕੀਤਾ...
ਕਾਂਗਰਸ ਵੱਲੋਂ ਵਿਧਾਨ ਸਭਾ ਚੋਣ ਲੜਨ ਵਾਲੇ ਰਾਜਵਿੰਦਰ ਸਿੰਘ ਲੱਖੀ ਅਕਾਲੀ ਦਲ 'ਚ ਸ਼ਾਮਲ
. . .  1 day ago
ਨਵੀਂ ਦਿੱਲੀ, 17 ਜਨਵਰੀ (ਜਗਤਾਰ ਸਿੰਘ)- ਨਵਾਂਸ਼ਹਿਰ ਤੋਂ ਕਾਂਗਰਸੀ ਆਗੂ ਰਾਜਵਿੰਦਰ ਸਿੰਘ ਲੱਖੀ ਅੱਜ ਸੁਖਬੀਰ ਸਿੰਘ ਬਾਦਲ ਦੀ ਮੌਜੂਦਗੀ 'ਚ ਸ਼੍ਰੋਮਣੀ ਅਕਾਲੀ ਦਲ ਚ ਸ਼ਾਮਿਲ ਹੋ ਗਏ ਹਨ। ਦੱਸ ਦੇਈਏ ਰਾਜਵਿੰਦਰ ਨੇ 2012 'ਚ ਕਾਂਗਰਸ ਦੀ ਟਿਕਟ 'ਤੇ .....
ਛਤਰਪਤੀ ਹੱਤਿਆ ਮਾਮਲਾ : ਜੱਜ ਨੇ ਫ਼ੈਸਲਾ ਪੜ੍ਹਨਾ ਕੀਤਾ ਸ਼ੁਰੂ
. . .  1 day ago
ਪ੍ਰਧਾਨ ਮੰਤਰੀ ਨੇ ਕੀਤਾ ਸਰਦਾਰ ਵੱਲਭ ਭਾਈ ਪਟੇਲ ਇੰਸਟੀਚਿਊਟ ਦਾ ਉਦਘਾਟਨ
. . .  1 day ago
ਅਹਿਮਦਾਬਾਦ, 17 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੁਜਰਾਤ ਦੇ ਅਹਿਮਦਾਬਾਦ ਵਿਖੇ ਸਰਦਾਰ ਵੱਲਭ ਭਾਈ ਪਟੇਲ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸ ਐਂਡ ਰਿਸਰਚ...
ਸੁਣਵਾਈ ਦੇ ਦੌਰਾਨ ਛਤਰਪਤੀ ਦੇ ਪਰਿਵਾਰ ਲਈ ਮੁਆਵਜ਼ੇ ਦੀ ਕੀਤੀ ਗਈ ਮੰਗ
. . .  1 day ago
2018 'ਚ ਮਾਰੇ ਗਏ 250 ਅੱਤਵਾਦੀ - ਉੱਤਰੀ ਕਮਾਂਡ ਪ੍ਰਮੁੱਖ
. . .  1 day ago
ਛਤਰਪਤੀ ਹੱਤਿਆ ਮਾਮਲਾ : ਸੀ.ਬੀ.ਆਈ ਦੇ ਵਕੀਲ ਨੇ ਰਾਮ ਰਹੀਮ ਨੂੰ ਫਾਂਸੀ ਦੀ ਸਜ਼ਾ ਦਿੱਤੇ ਜਾਣ ਦੀ ਕੀਤੀ ਮੰਗ
. . .  1 day ago
ਥਰਮਲ ਮੁਲਾਜ਼ਮ ਜਥੇਬੰਦੀ ਦੇ ਨੁਮਾਇੰਦਿਆਂ ਨੂੰ ਪੁਲਿਸ ਨੇ ਲਿਆ ਹਿਰਾਸਤ
. . .  1 day ago
ਸ਼ਸ਼ੀ ਥਰੂਰ ਖ਼ਿਲਾਫ਼ ਅਪਰਾਧਿਕ ਮਾਣਹਾਨੀ ਮਾਮਲੇ ਦੀ ਸੁਣਵਾਈ ਮੁਲਤਵੀ
. . .  1 day ago
ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਦਿਨੇਸ਼ ਮਹੇਸ਼ਵਰੀ ਦਾ ਸਹੁੰ ਚੁੱਕ ਸਮਾਗਮ ਕੱਲ੍ਹ
. . .  1 day ago
ਪ੍ਰਧਾਨ ਮੰਤਰੀ ਨੇ ਕੀਤਾ ਵਾਈਬ੍ਰੈਂਟ ਗੁਜਰਾਤ ਗਲੋਬਲ ਵਪਾਰ ਮੇਲੇ ਦਾ ਉਦਘਾਟਨ
. . .  1 day ago
ਲੋਕਪਾਲ ਦੀ ਨਿਯੁਕਤੀ ਸਬੰਧੀ ਸੁਪਰੀਮ ਕੋਰਟ 'ਚ ਸੁਣਵਾਈ 7 ਮਾਰਚ ਨੂੰ
. . .  1 day ago
ਗਰਨੇਡ ਹਮਲੇ 'ਚ ਤਿੰਨ ਜ਼ਖਮੀ
. . .  1 day ago
ਛਤਰਪਤੀ ਹੱਤਿਆ ਮਾਮਲਾ : ਸੀ.ਬੀ.ਆਈ. ਦੇ ਵਕੀਲ ਜੱਜ ਸਾਹਮਣੇ ਰੱਖ ਰਹੇ ਹਨ ਆਪਣਾ ਪੱਖ
. . .  1 day ago
ਰਾਮ ਰਹੀਮ ਦੇ ਵਕੀਲ ਵੱਲੋਂ ਜੱਜ ਸਾਹਮਣੇ ਰਹਿਮ ਦੀ ਅਪੀਲ
. . .  1 day ago
ਛਤਰਪਤੀ ਹੱਤਿਆ ਮਾਮਲੇ 'ਚ ਫ਼ੈਸਲਾ ਆਉਣ ਤੋਂ ਪਹਿਲਾਂ ਪੁਲਿਸ ਵੱਲੋਂ 14 ਥਾਵਾਂ 'ਤੇ ਨਾਕਾਬੰਦੀ
. . .  1 day ago
ਪੱਤਰਕਾਰ ਰਾਮਚੰਦਰ ਛਤਰਪਤੀ ਮਾਮਲੇ ਦੀ ਸੁਣਵਾਈ ਸ਼ੁਰੂ
. . .  1 day ago
ਸੰਗਰੂਰ 'ਚ ਸਵਾਈਨ ਫਲੂ ਪੀੜਤਾਂ ਦੀ ਗਿਣਤੀ ਵੱਧ ਕੇ ਹੋਈ ਤਿੰਨ
. . .  1 day ago
ਅਮਿਤ ਸ਼ਾਹ ਦੀ ਸਿਹਤ 'ਚ ਹੋ ਰਿਹੈ ਸੁਧਾਰ - ਭਾਜਪਾ
. . .  1 day ago
ਪ੍ਰਸਿੱਧ ਗਜ਼ਲ ਗੋ ਅਤੇ ਸ਼੍ਰੋਮਣੀ ਬਾਲ ਸਾਹਿਤਕਾਰ ਪ੍ਰੋ. ਸੁਖਦੇਵ ਸਿੰਘ ਗਰੇਵਾਲ ਦਾ ਦੇਹਾਂਤ
. . .  1 day ago
ਮੋਗਾ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ 'ਚ 2 ਨੌਜਵਾਨ ਲੜਕੀਆਂ ਸਮੇਤ 3 ਦੀ ਮੌਤ
. . .  1 day ago
ਵਿਧਾਇਕਾਂ ਦੀ ਖ਼ਰੀਦੋ ਫ਼ਰੋਖ਼ਤ ਨੂੰ ਲੈ ਕੇ ਕਾਂਗਰਸ ਵੱਲੋਂ ਭਾਜਪਾ ਖ਼ਿਲਾਫ਼ ਪ੍ਰਦਰਸ਼ਨ
. . .  1 day ago
ਸਬਰੀਮਾਲਾ ਮੰਦਰ 'ਚ ਪ੍ਰਵੇਸ਼ ਕਰਨ ਵਾਲੀਆ 2 ਮਹਿਲਾਵਾਂ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਕੱਲ੍ਹ
. . .  1 day ago
ਖਹਿਰਾ ਨੇ ਆਪ ਦੀ ਰੈਲੀ ਨੂੰ ਲੈ ਕੇ ਭਗਵੰਤ ਮਾਨ 'ਤੇ ਸਾਧਿਆ ਨਿਸ਼ਾਨਾ
. . .  1 day ago
ਸੌਦਾ ਸਾਧ ਦੀ ਸਜ਼ਾ ਦੀ ਸੁਣਵਾਈ ਨੂੰ ਦੇਖਦਿਆਂ ਪੰਜਾਬ ਪੁਲਸ ਵੱਲੋਂ ਥਾਂ ਥਾਂ ਨਾਕੇਬੰਦੀ
. . .  1 day ago
ਟੀ.ਐਮ.ਸੀ. ਦੀ ਵਿਰੋਧੀ ਰੈਲੀ 'ਚ ਸ਼ਾਮਲ ਹੋਣਗੇ ਬਸਪਾ ਨੇਤਾ ਸਤੀਸ਼ ਚੰਦਰ ਮਿਸ਼ਰਾ
. . .  1 day ago
ਸੁਪਰੀਮ ਕੋਰਟ ਵੱਲੋਂ ਸ਼ਰਤਾਂ ਤਹਿਤ ਮੁੰਬਈ 'ਚ ਡਾਂਸ ਬਾਰ ਨੂੰ ਮਨਜ਼ੂਰੀ
. . .  1 day ago
ਰਵੀ ਸ਼ੰਕਰ ਪ੍ਰਸਾਦ ਨੂੰ ਏਮਜ਼ ਤੋਂ ਮਿਲੀ ਛੁੱਟੀ
. . .  1 day ago
ਤੇਲੰਗਾਨਾ ਦੇ ਨਵੇਂ ਵਿਧਾਇਕਾਂ ਨੇ ਚੁੱਕੀ ਸਹੁੰ
. . .  1 day ago
ਸੁਖਪਾਲ ਖਹਿਰਾ ਜਲੰਧਰ ਵਿਖੇ ਕਰ ਰਹੇ ਪ੍ਰੈੱਸ ਵਾਰਤਾ
. . .  1 day ago
ਸਰਪੰਚ ਵੱਲੋਂ ਦਿੱਤੀ ਪਾਰਟੀ ਦੌਰਾਨ ਦੇਸੀ ਸ਼ਰਾਬ ਪੀ ਕੇ ਦੋ ਵਿਅਕਤੀਆਂ ਦੀ ਮੌਤ
. . .  1 day ago
ਦਿੱਲੀ ਕਮੇਟੀ ਦੀਆਂ 19 ਜਨਵਰੀ ਨੂੰ ਹੋਣ ਵਾਲੀਆਂ ਕਾਰਜਕਾਰਨੀ ਚੋਣਾਂ ਨੂੰ ਅਦਾਲਤ 'ਚ ਚੁਨੌਤੀ
. . .  1 day ago
ਸ੍ਰੀ ਹੇਮਕੁੰਟ ਸਾਹਿਬ 'ਚ ਹੋਈ ਤਾਜ਼ਾ ਬਰਫ਼ਬਾਰੀ, ਦੇਖੋ ਤਸਵੀਰਾਂ
. . .  1 day ago
ਸਵਾਈਨ ਫਲੂ ਨਾਲ ਔਰਤ ਦੀ ਹੋਈ ਮੌਤ
. . .  1 day ago
ਜੇਜੋਂ ਸ੍ਰੀ ਅੰਮ੍ਰਿਤਸਰ ਰੇਲ ਗੱਡੀ ਦਾ ਚੰਦੂਮਾਜਰਾ ਵੱਲੋਂ ਉਦਘਾਟਨ
. . .  1 day ago
ਪੰਜਾਬ ਦੀਆਂ 40 ਦੇ ਕਰੀਬ ਅਧਿਆਪਕ ਜਥੇਬੰਦੀਆਂ ਵੱਲੋਂ ਸੰਘਰਸ਼ ਕਮੇਟੀ ਦਾ ਗਠਨ
. . .  1 day ago
ਵਿਜੈ ਸਾਂਪਲਾ ਵੱਲੋਂ ਜੇਜੋਂ ਦੋਆਬਾ ਤੋਂ ਅੰਮ੍ਰਿਤਸਰ ਟਰੇਨ ਨੂੰ ਝੰਡੀ ਦੇ ਕੇ ਕੀਤਾ ਰਵਾਨਾ
. . .  1 day ago
ਐਨ.ਆਈ.ਏ ਦੀ ਵਿਸ਼ੇਸ਼ ਟੀਮ ਵੱਲੋਂ ਲੁਧਿਆਣਾ 'ਚ ਛਾਪੇਮਾਰੀ
. . .  1 day ago
ਪੱਤਰਕਾਰ ਹੱਤਿਆ ਮਾਮਲਾ : ਮੁਲਜ਼ਮਾਂ ਨੂੂੰ ਸਜ਼ਾ ਸੁਣਾਉਣ ਲਈ ਸੀ.ਬੀ.ਆਈ. ਕੋਰਟ 'ਚ ਪਹੁੰਚੇ ਜੱਜ ਜਗਦੀਪ ਸਿੰਘ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 29 ਅੱਸੂ ਸੰਮਤ 550
ਿਵਚਾਰ ਪ੍ਰਵਾਹ: ਉੱਚੀਆਂ ਪ੍ਰਾਪਤੀਆਂ ਦਾ ਰਸਤਾ ਕਠਿਨ ਜ਼ਰੂਰ ਹੈ, ਅਸੰਭਵ ਨਹੀਂ। -ਐਲ. ਬਰਟਸ

ਲੋਕ ਮੰਚ

ਸਮਾਜ ਦੇ ਕਿਸੇ ਵੀ ਮੋੜ 'ਤੇ ਮਹਿਫ਼ੂਜ਼ ਨਹੀਂ ਹੈ ਨਾਰੀ

ਭਾਰਤ ਸਰਕਾਰ ਵਲੋਂ 'ਬੇਟੀ ਬਚਾਓ' ਅਤੇ 'ਨਾਰੀ ਸੁਰੱਖਿਆ' ਦੇ ਲਗਾਏ ਜਾਣ ਵਾਲੇ ਨਾਅਰੇ ਸਿਰਫ਼ ਤਖ਼ਤੀਆਂ ਅਤੇ ਨੇਤਾਵਾਂ ਵਲੋਂ ਦਿੱਤੇ ਜਾਣ ਵਾਲੇ ਲੱਛੇਦਾਰ ਭਾਸ਼ਣਾਂ ਵਿਚ ਹੀ ਸੋਹਣੇ ਲਗਦੇ ਹਨ, ਪਰ ਅਸਲੀਅਤ ਵਿਚ ਇਹ ਨਾਅਰੇ ਅਜੋਕੇ ਤੱਥਾਂ ਤੋਂ ਕੋਹਾਂ ਦੂਰ ਪਏ ਜਾਪਦੇ ਹਨ। ਆਪਣੇ ਦੇਸ਼ ਅੰਦਰ ਕਾਨੂੰਨ ਵਿਵਸਥਾ ਨੂੰ ਲੀਰੋ-ਲੀਰ ਕਰਦਿਆਂ ਦੋਸ਼ੀਆਂ ਨੇ 8 ਸਾਲਾਂ ਦੀ ਮਾਸੂਮ ਬਾਲੜੀ ਆਸਿਫਾ ਬਾਨੋ ਨਾਲ ਮੰਦਰ ਵਿਚ ਜਬਰ ਜਨਾਹ ਅਤੇ ਬੱਚੀ ਅੰਜਲੀ ਨਾਲ ਜਬਰ ਜਨਾਹ ਕਰਕੇ ਸਮੁੱਚੇ ਦੇਸ਼ ਵਿਚ ਨਾਰੀ ਦੀ ਸੁਰੱਖਿਆ ਨੂੰ ਤਾਰ-ਤਾਰ ਕਰਕੇ ਰੱਖ ਦਿੱਤਾ ਹੈ। ਇਸ ਮਾਮਲੇ ਵਿਚ ਦੇਸ਼ ਦੇ ਪ੍ਰਧਾਨ ਮੰਤਰੀ ਵਲੋਂ ਚੁੱਪ ਵੱਟਣੀ ਵੀ ਕਈ ਸਵਾਲਾਂ ਨੂੰ ਜਨਮ ਦੇ ਰਹੀ ਹੈ ਕਿ ਆਪਣੇ ਭਾਸ਼ਣਾਂ ਵਿਚ ਨਾਰੀ ਸੁਰੱਖਿਆ ਦੇ ਵੱਡੇ-ਵੱਡੇ ਦਾਅਵੇ ਕਰਨ ਵਾਲੇ ਪ੍ਰਧਾਨ ਮੰਤਰੀ ਇਸ ਮਾਮਲੇ ਵਿਚ ਪਾਸਾ ਵਟਦੇ ਨਜ਼ਰ ਆ ਰਹੇ ਹਨ।
ਕਿਤੇ ਇਕਤਰਫ਼ਾ ਪਿਆਰ ਕਰਨ ਵਾਲੇ ਪ੍ਰੇਮੀ ਲੜਕੀਆਂ 'ਤੇ ਰੰਜਿਸ਼ ਵਜੋਂ ਤੇਜ਼ਾਬੀ ਹਮਲੇ ਕਰ ਰਹੇ ਹਨ ਤੇ ਕਿਤੇ ਦਾਜ ਦਾ ਦੈਂਤ ਨਵੀਆਂ ਵਿਆਹੀਆਂ ਲੜਕੀਆਂ ਨੂੰ ਨਿਗਲਣ ਲਈ ਤਿਆਰ-ਬਰ ਤਿਆਰ ਖੜ੍ਹਾ ਵਿਖਾਈ ਦੇ ਰਿਹਾ ਹੈ। ਇਨ੍ਹਾਂ ਵਰਤਾਰਿਆਂ ਦਾ ਦ੍ਰਿਸ਼ ਅੱਜ ਵੀ ਇਹ ਸਾਬਤ ਕਰ ਰਿਹਾ ਹੈ ਕਿ ਮਰਦ ਪ੍ਰਧਾਨ ਸਮਾਜ ਵਿਚ ਅੱਜ ਵੀ ਔਰਤ ਨੂੰ ਪੈਰ ਦੀ ਜੁੱਤੀ ਸਮਝਿਆ ਜਾਂਦਾ ਹੈ ਅਤੇ ਇਸ ਦਾ ਆਉਣ ਵਾਲਾ ਭਵਿੱਖ ਵੀ ਮਹਿਫ਼ੂਜ਼ ਵਿਖਾਈ ਨਹੀਂ ਦੇ ਰਿਹਾ। ਸਮਾਜ ਵਿਰੋਧੀ ਗੁੰਡਾ ਅਨਸਰਾਂ ਨੂੰ ਕਾਨੂੰਨ ਦਾ ਕੋਈ ਵੀ ਖ਼ੌਫ਼ ਨਹੀਂ ਰਿਹਾ। ਕੁਝ ਸਮਾਂ ਪਹਿਲਾਂ ਗੁਆਂਢੀ ਦੇਸ਼ ਪਾਕਿਸਤਾਨ ਵਿਚ ਛੋਟੀ ਬੱਚੀ ਜੈਨਿਬ ਅੰਸਾਰੀ ਨਾਲ ਹੋਏ ਸਮੂਹਿਕ ਜਬਰ ਜਨਾਹ ਸਬੰਧੀ ਕਥਿਤ ਦੋਸ਼ੀਆਂ ਨੂੰ ਸਰਕਾਰ ਵਲੋਂ ਬਹੁਤ ਹੀ ਘੱਟ ਸਮੇਂ ਵਿਚ ਸਜ਼ਾ ਦੇ ਦਿੱਤੀ ਗਈ ਸੀ। ਕੀ ਆਪਣੇ ਦੇਸ਼ ਭਾਰਤ ਵਿਚ ਅਜਿਹੇ ਕਾਨੂੰਨ ਨਹੀਂ ਬਣਾਏ ਜਾ ਸਕਦੇ?
ਸਮਾਜ ਵਿਚ ਔਰਤ ਵਰਗ ਨਾਲ ਹੋ ਰਹੇ ਜਬਰ ਜਨਾਹਾਂ ਤੋਂ ਹੀ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਦੇਸ਼ ਵਿਚ ਇਸਤਰੀ ਵਰਗ ਲਈ ਕਿੰਨੀ ਕੁ ਸੁਰੱਖਿਆ ਹੈ ਅਤੇ ਇਸਤਰੀ ਵਰਗ ਆਪਣੇ-ਆਪ ਨੂੰ ਕਿੰਨਾ ਕੁ ਸੁਰੱਖਿਅਤ ਮਹਿਸੂਸ ਕਰਦਾ ਹੈ। ਜਬਰ ਜਨਾਹ ਪੀੜਤਾਂ ਨੂੰ ਵਾਰ-ਵਾਰ ਅਦਾਲਤਾਂ ਵਿਚ ਬੁਲਾ ਕੇ ਉਨ੍ਹਾਂ ਦਾ ਸ਼ੋਸ਼ਣ ਕੀਤਾ ਜਾ ਰਿਹਾ, ਜਦੋਂ ਕਿ ਡਾਕਟਰੀ ਰਿਪੋਰਟਾਂ, ਮੁੱਦਈ ਦੇ ਬਿਆਨ ਤੇ ਹੋਰ ਘਟਨਾ ਸਮੇਂ ਦੇ ਸਬੂਤ ਹੁੰਦੇ ਹੋਏ ਵੀ ਵਾਰ-ਵਾਰ ਇਕੋ ਸਵਾਲ ਪੁੱਛੇ ਜਾਂਦੇ ਹਨ ਕਿ ਉਸ ਨਾਲ ਕੀ ਹੋਇਆ, ਕਿਵੇਂ ਹੋਇਆ, ਕਿਥੇ ਹੋਇਆ, ਕਿਸ ਨੇ ਕੀਤਾ?
ਦੇਸ਼ ਅੰਦਰ ਇਕ ਜਾਨਵਰ ਨੂੰ ਮਾਰਨ 'ਤੇ ਦੇਸ਼ ਦਾ ਕਾਨੂੰਨ ਸਖ਼ਤ ਸਜ਼ਾ ਦਿੰਦਾ ਹੈ ਪਰ ਬੱਚੀਆਂ ਨਾਲ ਜਬਰ ਜਨਾਹ ਕਰਕੇ ਕਤਲ ਕਰਨ ਵਾਲੇ ਅਕਸਰ ਕਾਨੂੰਨ ਦੀ ਗ੍ਰਿਫ਼ਤ ਤੋਂ ਬਾਹਰ ਰਹਿੰਦੇ ਹਨ। ਸਾਡਾ ਸਭ ਦਾ ਇਹ ਇਖ਼ਲਾਕੀ ਫ਼ਰਜ਼ ਬਣਦਾ ਹੈ ਕਿ ਔਰਤਾਂ 'ਤੇ ਹੁੰਦੇ ਅੱਤਿਆਚਾਰ ਖ਼ਿਲਾਫ਼ ਇਕਜੁੱਟ ਹੋ ਕੇ ਆਵਾਜ਼ ਬੁਲੰਦ ਕਰੀਏ। ਸਰਕਾਰ ਨੂੰ ਵੀ ਚਾਹੀਦਾ ਹੈ ਅਜਿਹੇ ਦਰਿੰਦਿਆਂ ਨੂੰ ਜੇਕਰ ਕਾਨੂੰਨ ਫਾਂਸੀ ਨਹੀਂ ਦੇ ਸਕਦਾ ਤਾਂ ਉਨ੍ਹਾਂ ਦੇ ਪਰਿਵਾਰ ਅਤੇ ਉਨ੍ਹਾਂ ਨਾਲ ਸਬੰਧ ਰੱਖਣ ਵਾਲੇ ਰਿਸ਼ਤੇਦਾਰਾਂ ਅਤੇ ਦੋਸਤਾਂ ਦੀ ਨਾਗਰਿਕਤਾ ਭੰਗ ਕੀਤੀ ਜਾਵੇ ਅਤੇ ਦਰਿੰਦੇ ਨੂੰ ਮਰਨ ਤੱਕ ਦੀ ਉਮਰ ਕੈਦ ਦੀ ਸਜ਼ਾ ਦਿੱਤੀ ਜਾਵੇ ਜਾਂ ਫਿਰ ਅਰਬ ਦੇਸ਼ਾਂ ਦੇ ਕਾਨੂੰਨ ਦੀ ਤਰਜ਼ 'ਤੇ ਕਾਨੂੰਨ ਬਣਾ ਕੇ ਉਸ ਤਹਿਤ ਸਜ਼ਾ ਦਿੱਤੀ ਜਾਵੇ, ਤਾਂ ਜੋ ਭਵਿੱਖ ਵਿਚ ਅਜਿਹੇ ਘਿਨੌਣੇ ਵਰਤਾਰੇ ਦੁਬਾਰਾ ਕਿਸੇ ਵੀ ਕੀਮਤ 'ਤੇ ਨਾ ਵਾਪਰ ਸਕਣ।

-ਪਿੰਡ ਤੇ ਡਾਕ: ਸੇਹ, ਜ਼ਿਲ੍ਹਾ ਲੁਧਿਆਣਾ। ਮੋਬਾ: 98729-00497

ਮਾਣ-ਮੱਤੇ ਅਧਿਆਪਕ-12

ਅੱਜ ਵੀ ਬੱਚਿਆਂ ਦੀ ਭਲਾਈ ਲਈ ਤਤਪਰ ਹਨ ਕੌਮੀ ਪੁਰਸਕਾਰ ਜੇਤੂ ਅਧਿਆਪਕ ਸ੍ਰੀ ਸੱਤਦੇਵ ਸ਼ਰਮਾ

ਇਕ ਅਧਿਆਪਕ ਕਿਸੇ ਇਕ ਖੇਤਰ ਨਹੀਂ ਬਲਕਿ ਪੂਰੇ ਵਿਸ਼ਵ ਦੇ ਸੰਦਰਭ ਵਿਚ ਸੋਚਦਾ ਹੈ। ਇਸੇ ਸੋਚ ਸਦਕਾ ਚੰਗਾ ਅਧਿਆਪਕ ਆਪਣੇ ਗਿਆਨ ਦਾ ਸਾਰਾ ਖਜ਼ਾਨਾ ਆਪਣੇ ਵਿਦਿਆਰਥੀਆਂ ਅੰਦਰ ਭਰਨ ਦੀ ਕੋਸ਼ਿਸ਼ ਵਿਚ ਜੀਵਨ ਲਗਾ ਦਿੰਦਾ ਹੈ। ਅਜਿਹੇ ਹੀ ਵਿਦਵਾਨ ਅਧਿਆਪਕ ਹਨ ਸ੍ਰੀ ਸੱਤਦੇਵ ...

ਪੂਰੀ ਖ਼ਬਰ »

ਵਾਤਾਵਰਨ ਸ਼ੁੱਧ ਰੱਖਣ ਲਈ ਕੁਝ ਜ਼ਰੂਰੀ ਨੁਕਤੇ

ਮੁਨੱਖ ਇਸ ਧਰਤੀ 'ਤੇ ਕੁਦਰਤ ਵਲੋਂ ਦਿੱਤਾ ਗਿਆ ਇਕ ਅਜ਼ੀਜ਼ ਤੋਹਫ਼ਾ ਹੈ, ਇਸ ਲਈ ਸਾਨੂੰ ਕੁਦਰਤ ਦੀ ਬਣਾਈ ਸ੍ਰਿਸ਼ਟੀ ਮੁਤਾਬਕ ਹੀ ਚੱਲਣਾ ਚਾਹੀਦਾ ਹੈ। ਕੀ ਕੁਦਰਤ ਦੀ ਬਣਾਈ ਸ੍ਰਿਸ਼ਟੀ ਨੂੰ ਬਦਲਣਾ ਠੀਕ ਹੈ? ਬਿਲਕੁਲ ਨਹੀਂ। ਪਰ ਅੱਜ ਦਾ ਮੁਨੱਖ ਕੁਦਰਤ ਦੀ ਸ੍ਰਿਸ਼ਟੀ ਨੂੰ ...

ਪੂਰੀ ਖ਼ਬਰ »

ਸਮਾਜਿਕ ਨੀਹਾਂ ਨੂੰ ਖੋਖਲਾ ਕਰ ਰਿਹਾ ਹੈ ਅਜੋਕਾ ਰਾਜਨੀਤਕ ਸਰੂਪ

ਸਾਡਾ ਦੇਸ਼ ਦੁਨੀਆ ਦੇ ਸਭ ਤੋਂ ਵੱਡੇ ਲੋਕਤੰਤਰ ਦੀ ਹਾਮੀ ਭਰਦਾ ਹੈ। 'ਮੇਰਾ ਭਾਰਤ ਮਹਾਨ', ਇਹ ਕਹਿੰਦਿਆਂ ਸਾਡੀ ਜ਼ੁਬਾਨ ਨਹੀਂ ਥੱਕਦੀ। ਪਰ ਅਸਲੀਅਤ ਕੁਝ ਹੋਰ ਹੈ। ਅੱਜ ਸਾਡਾ ਦੇਸ਼ ਆਬਾਦੀ, ਬੇਰੁਜ਼ਗਾਰੀ, ਗਰੀਬੀ, ਅਨਪੜ੍ਹਤਾ, ਝੂਠ, ਫਰੇਬ, ਭ੍ਰਿਸ਼ਟਾਚਾਰ, ਤੇ ਅੰਧ-ਵਿਸ਼ਵਾਸ ...

ਪੂਰੀ ਖ਼ਬਰ »

ਗੂੜ੍ਹੀ ਨੀਂਦ ਸੁੱਤੇ ਬਿਜਲੀ ਮਹਿਕਮੇ ਨੂੰ ਜਗਾਉਣ ਦੀ ਲੋੜ

ਪਿੰਡਾਂ, ਸ਼ਹਿਰਾਂ ਅਤੇ ਕਸਬਿਆਂ 'ਚ ਆਮ ਦੇਖਿਆ ਜਾ ਸਕਦਾ ਹੈ ਕਿ ਬਿਜਲੀ ਦੀਆਂ ਢਿੱਲੀਆਂ, ਲਮਕ ਰਹੀਆਂ ਨੰਗੀਆਂ ਤਾਰਾਂ ਦਿਖਾਈ ਦਿੰਦੀਆਂ ਹਨ। ਕੁਝ ਥਾਵਾਂ 'ਤੇ ਟੁੱਟੇ ਖੰਭੇ ਲੱਗੇ ਹੋਏ ਹਨ, ਜਿਨ੍ਹਾਂ 'ਤੇ ਹਾਈ ਵੋਲਟ ਦੀ ਸਪਲਾਈ ਗੁਜ਼ਰ ਰਹੀ ਹੁੰਦੀ ਹੈ ਅਤੇ ਬਿਜਲੀ ਦੇ ...

ਪੂਰੀ ਖ਼ਬਰ »

ਕਿਉਂ ਵਧਦਾ ਜਾ ਰਿਹੈ ਬਾਹਰਲੇ ਦੇਸ਼ਾਂ ਨੂੰ ਜਾਣ ਦਾ ਰੁਝਾਨ?

ਕਰਜ਼ੇ ਨਾਲ ਜਕੜੇ ਪੰਜਾਬ ਦੀ ਹਾਲਤ ਦਿਨੋਂ-ਦਿਨ ਹੋਰ ਮਾੜੀ ਹੁੰਦੀ ਜਾ ਰਹੀ ਹੈ। ਇਨ੍ਹਾਂ ਵਿਚੋਂ ਇਕ ਕਾਰਨ ਵੱਡੇ ਪੱਧਰ 'ਤੇ ਪੰਜਾਬੀਆਂ ਦਾ ਦੇਸ਼-ਪ੍ਰਦੇਸ਼ ਵੱਲ ਨੂੰ ਪ੍ਰਵਾਸ ਹੈ, ਜਿਸ ਨਾਲ ਪੰਜਾਬ ਦੀ ਆਰਥਿਕਤਾ ਨੂੰ ਸਿੱਧੇ ਤੌਰ 'ਤੇ ਘਾਟਾ ਪੈ ਰਿਹਾ ਹੈ। ਸਰਕਾਰ ...

ਪੂਰੀ ਖ਼ਬਰ »

ਨਸ਼ਿਆਂ ਦੀ ਦਲ-ਦਲ ਵਿਚ ਫਸੀ ਜਵਾਨੀ ਨੂੰ ਬਚਾਇਆ ਜਾਵੇ

ਹਰ ਮੈਦਾਨ ਫਤਹਿ ਹਾਸਲ ਕਰਨ ਦਾ ਜਜ਼ਬਾ ਰੱਖਣ ਵਾਲੇ ਪੰਜਾਬੀ ਅੱਜ ਨਸ਼ਿਆਂ ਦੀ ਦਲ-ਦਲ ਵਿਚ ਫਸ ਚੁੱਕੇ ਹਨ। ਨੌਜਵਾਨਾਂ ਦਾ ਨਸ਼ਿਆਂ ਵਿਚ ਗਲਤਾਨ ਹੋਣਾ ਪੰਜਾਬ ਲਈ ਖ਼ਤਰਨਾਕ ਸੰਕੇਤ ਹੈ। ਅੱਜ ਵਟਸਐਪ, ਫੇਸਬੁੱਕ ਤੇ ਹੋਰ ਸੋਸ਼ਲ ਸਾਈਟਾਂ 'ਤੇ ਲਗਾਤਾਰ ਚਿੱਟਾ ਵਿਕਣ ਤੇ ਨਸ਼ੇ ਕਰਨ ...

ਪੂਰੀ ਖ਼ਬਰ »

ਪੈਰ ਛੂਹਣ ਤੋਂ ਮੂੰਹ ਮੋੜਦੀ ਅੱਜ ਦੀ ਪੀੜ੍ਹੀ

ਭਾਰਤੀ ਸੰਸਕ੍ਰਿਤੀ ਵਿਚ ਸੰਸਕਾਰਾਂ ਦਾ ਆਪਣਾ ਇਕ ਵੱਖਰਾ ਮਹੱਤਵ ਹੈ। ਇਸ ਲਈ ਹਿੰਦੂ ਅਤੇ ਹੋਰ ਧਰਮਾਂ ਵਿਚ ਆਪਣੇ ਬਜ਼ੁਰਗਾਂ ਦਾ ਆਦਰ ਕਰਨ ਦੀ ਪ੍ਰੰਪਰਾ ਮੁੱਢ ਤੋਂ ਚਲਦੀ ਆ ਰਹੀ ਹੈ ਅਤੇ ਇਸ ਦਾ ਪਰਿਣਾਮ ਹੈ ਕਿ ਸਾਡੇ ਸਮਾਜ ਵਿਚ ਬਜ਼ੁਰਗਾਂ, ਮਾਤਾ-ਪਿਤਾ, ਵੱਡੇ ਭੈਣ-ਭਰਾ, ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX