ਤਾਜਾ ਖ਼ਬਰਾਂ


ਚੀਨ 'ਚ ਕੋਰੋਨਾ ਵਾਇਰਸ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 2345
. . .  4 minutes ago
ਬੀਜਿੰਗ, 22 ਫਰਵਰੀ- ਕੋਰੋਨਾ ਵਾਇਰਸ ਕਾਰਨ ਚੀਨ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 2345 ਹੋ ਗਈ ਹੈ, ਜਦਕਿ 397 ਨਵੇਂ ਮਾਮਲੇ ਸਾਹਮਣੇ ਆਉਣ ਦੇ ਨਾਲ ਹੀ ਹੁਣ ਤੱਕ 76,288 ਮਰੀਜ਼ਾਂ ਦੇ ਇਸ ਵਾਇਰਸ ਨਾਲ...
ਨਾਗਪੁਰ 'ਚ ਮਿੱਟੀ ਦਾ ਟਿੱਲਾ ਢਹਿਣ ਕਾਰਨ ਚਾਰ ਔਰਤਾਂ ਦੀ ਮੌਤ
. . .  27 minutes ago
ਨਾਗਪੁਰ, 22 ਫਰਵਰੀ- ਮਹਾਰਾਸ਼ਟਰ ਦੇ ਨਾਗਪੁਰ ਜ਼ਿਲ੍ਹੇ ਅਦਾਸਾ ਪਟਕਾਖੇੜੀ ਪਿੰਡ ਦੇ ਨੇੜੇ ਮਿੱਟੀ ਦਾ ਟਿੱਲਾ ਢਹਿਣ ਕਾਰਨ ਚਾਰ ਮਹਿਲਾ ਮਜ਼ਦੂਰਾਂ ਦੀ ਮੌਤ ਹੋ ਗਈ, ਜਦਕਿ ਤਿੰਨ ਹੋਰ ਜ਼ਖ਼ਮੀ ਹੋ ਗਏ। ਪੁਲਿਸ ਨੇ...
ਮਹੰਤ ਨ੍ਰਿਤਿਆ ਗੋਪਾਲ ਦਾਸ ਬੋਲੇ- ਰਾਮ ਮੰਦਰ ਨਿਰਮਾਣ ਲਈ ਅਸੀਂ ਸਰਕਾਰੀ ਫੰਡ ਨਹੀਂ ਲਵਾਂਗੇ
. . .  46 minutes ago
ਨਵੀਂ ਦਿੱਲੀ, 22 ਫਰਵਰੀ- ਮਹੰਤ ਨ੍ਰਿਤਿਆ ਗੋਪਾਲ ਦਾਸ ਨੇ ਕਿਹਾ ਹੈ ਕਿ ਰਾਮ ਮੰਦਰ ਨਿਰਮਾਣ ਲਈ ਉਨ੍ਹਾਂ ਵਲੋਂ ਸਰਕਾਰੀ ਫੰਡ ਨਹੀਂ ਲਿਆ ਜਾਵੇਗਾ। ਉਨ੍ਹਾਂ ਕਿਹਾ...
ਪਹਿਲਾ ਟੈਸਟ : ਟੀ ਬ੍ਰੇਕ ਤੱਕ ਨਿਊਜ਼ੀਲੈਂਡ 116/2
. . .  48 minutes ago
ਅੱਜ ਕੌਮਾਂਤਰੀ ਨਿਆਇਕ ਸੰਮੇਲਨ ਦਾ ਉਦਘਾਟਨ ਕਰਨਗੇ ਪ੍ਰਧਾਨ ਮੰਤਰੀ ਮੋਦੀ
. . .  about 1 hour ago
ਨਵੀਂ ਦਿੱਲੀ, 22 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਕੌਮਾਂਤਰੀ ਨਿਆਇਕ ਸੰਮੇਲਨ ਦਾ ਉਦਘਾਟਨ ਕਰਨਗੇ। ਰਾਜਧਾਨੀ ਦਿੱਲੀ ਦੇ ਵਧੀਕ ਭਵਨ, ਸੁਪਰੀਮ ਕੋਰਟ ਕੰਪੈਕਲਸ 'ਚ ਕੌਮਾਂਤਰੀ ਨਿਆਇਕ...
ਅਨੰਤਨਾਗ 'ਚ ਮੁਠਭੇੜ ਦੌਰਾਨ ਲਸ਼ਕਰ ਦੇ ਦੋ ਅੱਤਵਾਦੀ ਢੇਰ
. . .  about 1 hour ago
ਸ੍ਰੀਨਗਰ, 22 ਫਰਵਰੀ- ਜੰਮੂ-ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ਦੇ ਬਿਜਬੇਹਰਾ ਇਲਾਕੇ 'ਚ ਹੋਈ ਮੁਠਭੇੜ ਦੌਰਾਨ ਸੁਰੱਖਿਆ ਬਲਾਂ ਨੇ ਲਸ਼ਕਰ-ਏ-ਤੋਇਬਾ ਦੇ ਦੋ ਅੱਤਵਾਦੀਆਂ ਨੂੰ ਢੇਰ...
ਪਹਿਲਾ ਟੈਸਟ : 165 ਦੌੜਾਂ 'ਤੇ ਆਲ ਆਊਟ ਹੋਈ ਭਾਰਤੀ ਟੀਮ, ਲੰਚ ਤੋਂ ਬਾਅਦ ਨਿਊਜ਼ੀਲੈਂਡ 66/1
. . .  about 1 hour ago
ਅੱਜ ਦਾ ਵਿਚਾਰ
. . .  about 2 hours ago
ਯੂਥ ਕਾਂਗਰਸੀ ਆਗੂ ਅਮਨਦੀਪ ਸਿੰਘ ਦੇ ਮਾਰੀ ਗੋਲੀ
. . .  1 day ago
ਨਾਭਾ ,21 ਫਰਵਰੀ {ਅਮਨਦੀਪ ਸਿੰਘ ਲਵਲੀ} -ਨਾਭਾ ਕੋਤਵਾਲੀ ਤੋਂ ਤਕਰੀਬਨ 250 ਮੀਟਰ ਨਜ਼ਦੀਕ ਯੂਥ ਕਾਂਗਰਸੀ ਆਗੂ ਅਮਨਦੀਪ ਸਿੰਘ ਉਰਫ਼ ਗੋਸੂ ਦੇ ਰਾਤ 9 ਵਜੇ ਦੇ ਕਰੀਬ ਗੋਲੀ ਲੱਗਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ।ਕੋਤਵਾਲੀ ਨਾਭਾ ...
ਸੁਖਦੇਵ ਸਿੰਘ ਢੀਂਡਸਾ ਨੇ ਲਿਆ ਰੈਲੀ ਦੀਆਂ ਤਿਆਰੀਆਂ ਦਾ ਜਾਇਜ਼ਾ
. . .  1 day ago
ਸੰਗਰੂਰ, 21 ਫਰਵਰੀ (ਦਮਨਜੀਤ ਸਿੰਘ)- 23 ਫਰਵਰੀ ਨੂੰ ਟਕਸਾਲੀਆ ਵੱਲੋਂ ਸੰਗਰੂਰ ਦੀ ਅਨਾਜ ਮੰਡੀ ਵਿਚ ਕੀਤੀ ਜਾ ਰਹੀ ਰੈਲੀ ਵਾਲੀ ਜਗ੍ਹਾ ਦਾ ਅੱਜ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਜਾਇਜ਼ਾ ...
ਅਕਾਲੀ ਅਤੇ ਕਾਂਗਰਸ ਦੀ ਮਿਲੀ ਭੁਗਤ ਨਾਲ ਚਲ ਰਹੀ ਹੈ ਸਰਕਾਰ- ਬੈਂਸ
. . .  1 day ago
ਅੰਮ੍ਰਿਤਸਰ ,21 ਫਰਵਰੀ { ਅ . ਬ .}-ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਨਜੀਤ ਸਿੰਘ ਬੈਂਸ ਅੱਜ ਅੰਮ੍ਰਿਤਸਰ ਵਿਖੇ ਇਕ ਪ੍ਰੋਗਰਾਮ ਨੂੰ ਸੰਬੋਧਨ ਕਰਨ ਲਈ ਪਹੁੰਚੇ ।ਜਿੱਥੇ ਉਨ੍ਹਾਂ 2022 ਵਿਚ ਵਿਧਾਨ ਸਭਾ ਚੋਣਾਂ ਵਿਚ ...
ਤੀਸਰੇ ਦਿਨ ਵੀ ਵਾਰਤਾਕਾਰ ਸ਼ਾਹੀਨ ਬਾਗ ਪੁੱਜੇ
. . .  1 day ago
ਨਵੀਂ ਦਿੱਲੀ, 21 ਫਰਵਰੀ - ਦਿੱਲੀ ਦੇ ਸ਼ਾਹੀਨ ਬਾਗ ਦੇ ਸੀ.ਏ.ਏ. ਖਿਲਾਫ ਪ੍ਰਦਰਸ਼ਨ ਕਰ ਰਹੇ ਪ੍ਰਦਰਸ਼ਨਕਾਰੀਆਂ ਨਾਲ ਵਾਰਤਾਕਾਰ ਸ਼ਾਹੀਨ ਬਾਗ ਜਾ ਕੇ ਪ੍ਰਦਰਸ਼ਨਕਾਰੀਆਂ ਨਾਲ ਗੱਲਬਾਤ ਕਰਕੇ ਸਮੱਸਿਆ ਦਾ ਹੱਲ ਕੱਢਣ 'ਚ ਜੁੱਟੇ ਹੋਏ ਹਨ। ਸੁਪਰੀਮ ਕੋਰਟ ਵਲੋਂ ਨਿਯੁਕਤ...
ਪ੍ਰਧਾਨ ਮੰਤਰੀ ਮੋਦੀ ਨੇ ਅਜਮੇਰ ਸ਼ਰੀਫ ਦਰਗਾਹ ਲਈ ਚਾਦਰ ਭੇਟ ਕੀਤੀ
. . .  1 day ago
ਨਵੀਂ ਦਿੱਲੀ, 21 ਫਰਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਅਜਮੇਰ ਸ਼ਰੀਫ਼ ਦਰਗਾਹ ਵਿਚ ਚੜ੍ਹਾਉਣ ਲਈ ਚਾਦਰ ਭੇਟ ਕੀਤੀ। ਇਸ ਮੌਕੇ ਅਜਮੇਰ ਸ਼ਰੀਫ਼ ਸੂਫ਼ੀ ਦਰਗਾਹ ਦਾ ਇਕ ਵਫ਼ਦ ਵੀ ਮੌਜੂਦ ਸੀ। ਉੱਥੇ ਹੀ ਇਸ ਦੌਰਾਨ ਘੱਟ ਮਾਮਲਿਆਂ ਬਾਰੇ...
ਸ੍ਰੀ ਮੁਕਤਸਰ ਸਾਹਿਬ: ਅੰਤਰਰਾਸ਼ਟਰੀ ਨਗਰ ਕੀਰਤਨ ਦੀ ਰਵਾਨਗੀ 22 ਨੂੰ
. . .  1 day ago
ਸ੍ਰੀ ਮੁਕਤਸਰ ਸਾਹਿਬ, 21 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਨਿਰੋਲ ਸੇਵਾ ਸੰਸਥਾ ਸ੍ਰੀ ਮੁਕਤਸਰ ਸਾਹਿਬ ਵੱਲੋਂ 22 ਫ਼ਰਵਰੀ ਤੋਂ 7 ਮਾਰਚ ਤੱਕ ਪੰਜਾਬ ਦੇ 16 ਜ਼ਿਲ੍ਹਿਆਂ ਵਿਚ ਪਹਿਲੀ ਪਾਤਸ਼ਾਹੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੱਢੇ ਜਾ ਰਹੇ ਅੰਤਰਰਾਸ਼ਟਰੀ ਨਗਰ...
ਸਹਾਇਕ ਥਾਣੇਦਾਰ ਨੂੰ ਦੁਕਾਨਦਾਰ ਨੇ ਤੇਜ਼ਧਾਰ ਹਥਿਆਰ ਨਾਲ ਕੀਤਾ ਗੰਭੀਰ ਜ਼ਖ਼ਮੀ
. . .  1 day ago
ਬਟਾਲਾ, 21 ਫਰਵਰੀ (ਕਾਹਲੋਂ)-ਅੱਜ ਬਟਾਲਾ 'ਚ ਡਾਕ ਲੈ ਕੇ ਆਏ ਸਹਾਇਕ ਥਾਣੇਦਾਰ ਨੂੰ ਇਕ ਦੁਕਾਨਦਾਰ ਵੱਲੋਂ ਤੇਜ਼ਧਾਰ ਹਥਿਆਰ ਨਾਲ ਹਮਲਾ ਕਰਕੇ ਗੰਭੀਰ ਜ਼ਖ਼ਮੀ ਕਰਨ ਦੀ ਖ਼ਬਰ ਹੈ। ਇਸ ਬਾਰੇ ਥਾਣਾ ਸਿਟੀ ਇੰਚਾਰਜ ਸੁਖਵਿੰਦਰ ਸਿੰਘ ਨੇ ਦੱਸਿਆ...
ਊਧਵ ਠਾਕਰੇ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ
. . .  1 day ago
ਐਫ.ਏ.ਟੀ.ਐਫ. ਨੇ ਪਾਕਿਸਤਾਨ ਨੂੰ ਦਿੱਤੀ ਸਖਤ ਚੇਤਾਵਨੀ
. . .  1 day ago
ਵੈਟਰਨਰੀ ਇੰਸਪੈਕਟਰਾਂ ਵਲੋਂ ਰੋਹ ਭਰਪੂਰ ਰੈਲੀ ਅਤੇ ਵਿਧਾਨ ਸਭਾ ਵੱਲ ਮਾਰਚ
. . .  1 day ago
ਪਾਕਿਸਤਾਨ ਜ਼ਿੰਦਾਬਾਦ ਦਾ ਨਾਅਰਾ ਲਗਾਉਣ ਵਾਲੀ ਲੜਕੀ ਦਾ ਸਬੰਧ ਨਕਸਲੀਆਂ ਨਾਲ - ਯੇਦੀਰੁੱਪਾ
. . .  1 day ago
ਵਿਦੇਸ਼ੀ ਨੌਜਵਾਨ ਲੜਕੇ ਲੜਕੀਆਂ ਨੇ ਪੰਜਾਬ ਦੇ ਖੇਤਾਂ ਵਿਚ ਸਟ੍ਰਾਬੇਰੀ ਦੇ ਫਰੂਟ ਦੇਖ ਕੇ ਹੋਏ ਗਦਗਦ
. . .  1 day ago
ਮਹਿਲਾ ਟੀ20 ਵਿਸ਼ਵ ਕੱਪ : ਭਾਰਤ ਨੇ ਆਸਟ੍ਰੇਲੀਆ ਨੂੰ 17 ਦੌੜਾਂ ਨਾਲ ਹਰਾਇਆ
. . .  1 day ago
ਪੰਜਾਬ ਦੇ ਸਾਰੇ ਸਰਕਾਰੀ ਅਦਾਰਿਆਂ ਦੇ ਸਾਈਨ ਬੋਰਡ ਤੇ ਸੜਕਾਂ ਦੇ ਮੀਲ ਪੱਥਰ ਪੰਜਾਬੀ 'ਚ ਲਿਖੇ ਜਾਣਾ ਲਾਜ਼ਮੀ - ਤ੍ਰਿਪਤ ਬਾਜਵਾ
. . .  1 day ago
ਮਹਿਲਾ ਟੀ20 ਵਿਸ਼ਵ ਕੱਪ : ਆਸਟ੍ਰੇਲੀਆ 14 ਓਵਰਾਂ ਮਗਰੋਂ 82/6, ਟੀਚਾ 133
. . .  1 day ago
ਮਹਿਲਾ ਟੀ20 ਵਿਸ਼ਵ ਕੱਪ : ਆਸਟ੍ਰੇਲੀਆ 12 ਓਵਰਾਂ ਮਗਰੋਂ 76/5, ਟੀਚਾ 133
. . .  1 day ago
ਮਹਿਲਾ ਟੀ20 ਵਿਸ਼ਵ ਕੱਪ : ਆਸਟ੍ਰੇਲੀਆ 11 ਓਵਰਾਂ ਮਗਰੋਂ 70/3, ਟੀਚਾ 133
. . .  1 day ago
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਰੇਲ ਮਾਰਗ ਜਾਮ
. . .  1 day ago
ਭਾਰਤ ਨੇ ਅਮਰੀਕਾ ਦਾ ਭਾਰੀ ਨੁਕਸਾਨ ਕੀਤਾ - ਟਰੰਪ
. . .  1 day ago
ਮਹਿਲਾ ਟੀ20 ਵਿਸ਼ਵ ਕੱਪ : ਭਾਰਤ ਨੇ 4 ਵਿਕਟਾਂ ਦੇ ਨੁਕਸਾਨ 'ਤੇ ਬਣਾਈਆਂ 132 ਦੌੜਾਂ
. . .  1 day ago
ਮਹਿਲਾ ਟੀ20 ਵਿਸ਼ਵ ਕੱਪ : 14 ਓਵਰਾਂ ਮਗਰੋਂ ਭਾਰਤ 89/3
. . .  1 day ago
ਭਾਜਪਾ ਨੇ ਓਵੈਸੀ ਦੀ ਨੀਅਤ 'ਚ ਦੱਸੀ ਖੋਟ
. . .  1 day ago
ਇਵਾਂਕਾ ਟਰੰਪ ਦੇ ਵੀ ਆਪਣੇ ਰਾਸ਼ਟਰਪਤੀ ਪਿਤਾ ਨਾਲ ਭਾਰਤ ਦੌਰੇ 'ਤੇ ਆਉਣ ਦੀ ਸੰਭਾਵਨਾ
. . .  1 day ago
ਗੋਲੀਆਂ ਮਾਰ ਕੇ ਕਤਲ ਕੀਤੇ ਨੌਜਵਾਨ ਦੇ ਮਾਮਲੇ 'ਚ ਹੋ ਰਹੀ ਹੈ ਬਰੀਕੀ ਨਾਲ ਜਾਂਚ
. . .  1 day ago
ਤਰਨ ਤਾਰਨ ਵਿਖੇ ਅਕਾਲੀ ਦਲ ਟਕਸਾਲੀ ਦੀ ਵਿਸ਼ਾਲ ਰੈਲੀ ਸ਼ੁਰੂ
. . .  1 day ago
ਮਹਿਲਾ ਵਿਸ਼ਵ ਟੀ20 ਕੱਪ : ਆਸਟ੍ਰੇਲੀਆ ਨੇ ਜਿੱਤਿਆ ਟਾਸ, ਭਾਰਤ ਕਰੇਗਾ ਪਹਿਲਾ ਬੱਲੇਬਾਜ਼ੀ
. . .  1 day ago
ਨਵ ਵਿਆਹੁਤਾ ਲੜਕੀ ਦੀ ਭੇਦਭਰੇ ਹਲਾਤਾਂ 'ਚ ਮੌਤ
. . .  1 day ago
ਸ਼ਿਲਪਾ ਸ਼ੈਟੀ ਬਣੀ ਮਾਂ, ਬੇਟੀ ਨੇ ਲਿਆ ਜਨਮ
. . .  1 day ago
ਸ੍ਰੀ ਮੁਕਤਸਰ ਸਾਹਿਬ: ਨੌਜਵਾਨ ਔਰਤ ਵਲੋਂ ਖ਼ੁਦਕੁਸ਼ੀ
. . .  1 day ago
ਸੁਖਬੀਰ ਬਾਦਲ ਨੇ ਅਕਾਲੀ ਦਲ ਦਾ ਕੀਤਾ ਸੱਤਿਆਨਾਸ - ਢੀਂਡਸਾ
. . .  1 day ago
ਸਪਿਨਰ ਪ੍ਰਗਿਆਨ ਓਝਾ ਨੇ ਕ੍ਰਿਕਟ ਤੋਂ ਲਿਆ ਸੰਨਿਆਸ
. . .  1 day ago
ਮੁੱਖ ਮੰਤਰੀ ਦੇ ਸ਼ਹਿਰ ਵਿਚ ਧੜੱਲੇ ਨਾਲ ਚੱਲ ਰਿਹਾ ਜੂਆ ਦਾ ਕਾਰੋਬਾਰ
. . .  1 day ago
ਓਵੈਸੀ ਦਾ ਰੈਲੀ 'ਚ 'ਪਾਕਿਸਤਾਨ ਜ਼ਿੰਦਾਬਾਦ' ਦੇ ਨਾਅਰੇ ਲਗਾਉਣ ਵਾਲੀ ਲੜਕੀ ਖ਼ਿਲਾਫ਼ ਮਾਮਲਾ ਦਰਜ
. . .  1 day ago
ਸ਼੍ਰੋਮਣੀ ਕਮੇਟੀ ਵੱਲੋਂ ਸਾਕਾ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ ਯਾਦ 'ਚ ਕਰਵਾਇਆ ਗਿਆ ਗੁਰਮਤਿ ਸਮਾਗਮ
. . .  1 day ago
ਕਈ ਪਿੰਡਾਂ 'ਚ ਹੋਈ ਭਾਰੀ ਗੜ੍ਹੇਮਾਰੀ ਕਾਰਨ ਕਣਕ ਦਾ ਨੁਕਸਾਨ
. . .  1 day ago
ਭਾਰਤ ਦੌਰੇ 'ਤੇ ਆ ਰਹੇ ਟਰੰਪ ਦਾ ਦਾਅਵਾ, ਮੋਟੇਰਾ ਸਟੇਡੀਅਮ ਜਾਂਦੇ ਸਮੇਂ 1 ਕਰੋੜ ਲੋਕ ਉਨ੍ਹਾਂ ਦਾ ਕਰਨਗੇ ਸਵਾਗਤ
. . .  1 day ago
ਮੋਟੇਰਾ ਸਟੇਡੀਅਮ 'ਚ ਜ਼ੋਰਾਂ 'ਤੇ ਚੱਲ ਰਹੀਆਂ ਹਨ 'ਨਮਸਤੇ ਟਰੰਪ' ਪ੍ਰੋਗਰਾਮ ਦੀਆਂ ਤਿਆਰੀਆਂ
. . .  about 1 hour ago
ਟਰੰਪ ਦੀ ਕੌਮੀ ਸੁਰੱਖਿਆ ਸਲਾਹਕਾਰ ਵਿਕਟੋਰੀਆ ਕੋਟਸ ਦੇਣਗੇ ਅਸਤੀਫ਼ਾ
. . .  about 1 hour ago
ਅਧਿਆਪਕ ਦਲ ਦੀ ਸੂਬਾ ਪੱਧਰੀ ਬੈਠਕ ਅੱਜ ਲੁਧਿਆਣਾ 'ਚ
. . .  about 1 hour ago
ਚੀਨ 'ਚ ਕੋਰੋਨਾ ਵਾਇਰਸ ਕਾਰਨ ਮੌਤਾਂ ਦੀ ਗਿਣਤੀ ਹੋਈ 2236
. . .  9 minutes ago
ਕਾਰ ਦੇ ਝੀਲ 'ਚ ਡਿੱਗਣ ਕਾਰਨ 3 ਮੌਤਾਂ
. . .  14 minutes ago
ਭਾਰਤ-ਨਿਊਜ਼ੀਲੈਂਡ ਪਹਿਲਾ ਟੈਸਟ : ਚਾਹ ਤੱਕ ਭਾਰਤ 122/5
. . .  48 minutes ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 29 ਅੱਸੂ ਸੰਮਤ 550

ਰਾਸ਼ਟਰੀ-ਅੰਤਰਰਾਸ਼ਟਰੀ

ਭਾਰਤੀ ਮੂਲ ਦੀ ਸੰਸਦ ਮੈਂਬਰ ਪ੍ਰੀਤੀ ਪਟੇਲ ਬ੍ਰੈਗਜ਼ਿਟ ਮਾਮਲੇ 'ਚ ਮੇਅ ਨੂੰ ਚੁਣੌਤੀ ਦੇਣ ਵਾਲੇ ਸੰਸਦ ਮੈਂਬਰਾਂ ਨਾਲ ਜੁੜੀ

ਲੰਡਨ, 14 ਅਕਤੂਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਭਾਰਤੀ ਮੂਲ ਦੀ ਸੰਸਦ ਮੈਂਬਰ ਅਤੇ ਯੂ. ਕੇ. ਦੀ ਸਾਬਕਾ ਮੰਤਰੀ ਪ੍ਰੀਤੀ ਪਟੇਲ ਹੁਣ ਯੂ. ਕੇ. ਦੇ ਉਨ੍ਹਾਂ ਸੰਸਦ ਮੈਂਬਰਾਂ ਨਾਲ ਜੁੜ ਗਈ ਹੈ, ਜੋ ਯੂ. ਕੇ. ਦੀ ਪ੍ਰਧਾਨ ਮੰਤਰੀ ਥੈਰੀਸਾ ਮੇਅ ਵਲੋਂ ਯੂਰਪੀਅਨ ਸੰਘ ਤੋਂ ਵੱਖ ਹੋਣ ਲਈ ਕੀਤੇ ਜਾ ਰਹੇ ਸਮਝੌਤੇ ਸਬੰਧੀ ਯੋਜਨਾਵਾਂ ਨੂੰ ਚੁਣੌਤੀ ਦੇ ਰਹੇ ਹਨ | ਕੰਜ਼ਰਵੇਟਿਵ ਪਾਰਟੀ ਦੇ 63 ਸੰਸਦ ਮੈਂਬਰਾਂ ਨੇ ਬ੍ਰੈਗਜ਼ਿਟ ਯੋਜਨਾਵਾਂ ਨੂੰ ਲੈ ਕੇ ਇਕ ਪੱਤਰ ਲਿਖ ਕੇ ਦੋਸ਼ ਲਾਇਆ ਕਿ ਮੇਅ ਦੀ ਟੀਮ ਵਿੱਤੀ ਮਾਮਲਿਆਂ ਦੇ ਅਨੁਮਾਨਾਂ ਦੇ ਨਾਕਾਰਾਤਮਕ ਪ੍ਰਭਾਵਾਂ ਨੂੰ ਲੀਕ ਕਰ ਰਹੀ ਹੈ | ਪੱਤਰ ਵਿਚ ਕਿਹਾ ਗਿਆ ਕਿ ਇਕ ਰਚਨਾਤਮਕ ਅਤੇ ਪਾਰਦਰਸ਼ੀ ਪਹੁੰਚ ਅਪਣਾਉਣਾ ਕੌਮੀ ਹਿੱਤ ਵਿਚ ਹੋਵੇਗਾ | ਇਸ ਵਿਚ ਲਿਖਿਆ ਗਿਆ ਹੈ ਕਿ ਆਮ ਲੋਕ ਬ੍ਰੈਗਜ਼ਿਟ ਦੇ ਬਾਅਦ ਅਰਥਵਿਵਸਥਾ ਦੇ ਭਵਿੱਖ ਦੇ ਮਾਰਗ ਦੀਆਂ ਵਿਵਾਦਪੂਰਨ ਭਵਿੱਖਬਾਣੀਆਂ ਤੋਂ ਦੁਖੀ ਅਤੇ ਪ੍ਰੇਸ਼ਾਨ ਹਨ | ਇਹ ਪੱਤਰ ਯੂ. ਕੇ. ਦੇ ਖਜ਼ਾਨਾ ਮੰਤਰੀ ਫਿਲਪ ਹੈਮੰਡ ਦੇ ਨਾਂਅ ਲਿਖਿਆ ਗਿਆ ਹੈ, ਜਿਸ 'ਤੇ ਐਮ. ਪੀ. ਪ੍ਰੀਤੀ ਪਟੇਲ ਤੋਂ ਇਲਾਵਾ ਸਾਬਕਾ ਬ੍ਰੈਗਜ਼ਿਟ ਮੰਤਰੀ ਡੇਵਿਡ ਡੇਵਿਸ ਦੇ ਵੀ ਦਸਤਖ਼ਤ ਹਨ | ਜ਼ਿਕਰਯੋਗ ਹੈ ਕਿ ਇਹ ਹਫ਼ਤਾ ਯੂ. ਕੇ. ਅਤੇ ਯੂਰਪ ਦੇ ਭਵਿੱਖ ਦੇ ਸਮਝੌਤਿਆਂ ਨੂੰ ਲੈ ਕੇ ਬੜਾ ਅਹਿਮ ਮੰਨਿਆ ਜਾ ਰਿਹਾ ਹੈ | ਬਰਤਾਨਵੀ ਪ੍ਰਧਾਨ ਮੰਤਰੀ ਥੈਰੀਸਾ ਮੇਅ ਨੇ ਸੁਝਾਅ ਦਿੱਤਾ ਹੈ ਕਿ ਯੂ. ਕੇ. ਅਤੇ ਯੂਰਪ ਦੇ ਕਸਟਮ ਯੂਨੀਅਨ ਵਿਚ ਰਹਿਣ ਲਈ ਆਰਜ਼ੀ ਤੌਰ 'ਤੇ ਪ੍ਰਬੰਧ ਕੀਤਾ ਜਾਵੇ, ਜਦਕਿ ਆਈਰਸ਼ ਬਾਰਡਰ ਦਾ ਮਾਮਲਾ ਸੁਲਝਾਉਣ ਲਈ ਮੁਸ਼ਕਿਲ ਹੋ ਰਹੀ ਹੈ |

ਪ੍ਰੋਗਰਾਮ 'ਚ ਨਾ ਪਹੁੰਚਣ 'ਤੇ ਗਾਇਕਾ ਸਪਨਾ ਚੌਧਰੀ ਖਿਲਾਫ਼ ਮਾਮਲਾ ਦਰਜ

ਲਖਨਊ, 14 ਅਕਤੂਬਰ (ਏਜੰਸੀ)-ਲਖਨਊ 'ਚ ਇਕ ਪ੍ਰੋਗਰਾਮ ਵਿਚ ਨਾ ਪਹੁੰਚਣ 'ਤੇ ਹਰਿਆਣਵੀਂ ਗਾਇਕਾ ਤੇ ਡਾਂਸਰ ਸਪਨਾ ਚੌਧਰੀ ਖਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਲਖਨਊ ਦੇ ਆਸ਼ਿਆਣਾ ਥਾਣੇ 'ਚ ਸਪਨਾ ਚੌਧਰੀ ਦੇ ਨਾਲ ਹੀ 5 ਪ੍ਰਬੰਧਕਾਂ ਖਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ...

ਪੂਰੀ ਖ਼ਬਰ »

ਬਰਤਾਨੀਆ 'ਚ ਭਾਰਤੀ ਮੂਲ ਦੇ ਨੇਤਰਹੀਣ ਵਿਅਕਤੀ ਲਈ ਸਹਾਰਾ ਬਣੇਗਾ ਘੋੜਾ

ਲੰਡਨ, 14 ਅਕਤੂਬਰ (ਏਜੰਸੀ)-ਉੱਤਰ-ਪੱਛਮ ਇੰਗਲੈਂਡ 'ਚ ਰਹਿਣ ਵਾਲੇ ਭਾਰਤੀ ਮੂਲ ਦੇ ਇਕ ਨੇਤਰਹੀਣ ਵਿਅਕਤੀ ਨੂੰ ਉਸ ਦੀਆਂ ਰੋਜ਼ਾਨਾ ਲੋੜਾਂ ਨੂੰ ਪੂਰੀਆਂ ਕਰਨ 'ਚ ਮਦਦ ਲਈ ਇਕ ਘੋੜਾ ਦਿੱਤਾ ਜਾਏਗਾ | ਬਲੈਕਬਰਨ 'ਚ ਰਹਿਣ ਵਾਲੇ ਪੱਤਰਕਾਰ ਮੁਹੰਮਦ ਸਲੀਮ ਪਟੇਲ ਅੱਖਾਂ ਦੀ ਇਕ ...

ਪੂਰੀ ਖ਼ਬਰ »

ਅੰਬੇਡਕਰ ਸਪੋਰਟਸ ਤੇ ਕਲਚਰਲ ਕਲੱਬ ਵਲੋਂ ਸਿਲਬਰ ਜੁਬਲੀ ਸਮਾਗਮ

ਸੰਸਦ ਮੈਂਬਰ ਹਰਿੰਦਰ ਸਿੰਘ ਖਾਲਸਾ ਨੇ ਕੀਤੀ ਸ਼ਿਰਕਤ

ਆਕਲੈਂਡ, 14 ਅਕਤੂਬਰ (ਹਰਮਨਪ੍ਰੀਤ ਸਿੰਘ ਗੋਲੀਆ)-ਸਥਾਨਕ ਅੰਬੇਡਕਰ ਸਪੋਰਟਸ ਤੇ ਕਲਚਰਲ ਕਲੱਬ ਪੁੱਕੀਕੁਈ ਵਲੋਂ ਆਪਣੇ 25 ਸਾਲ ਪੂਰੇ ਹੋਣ 'ਤੇ ਵਿਸ਼ੇਸ਼ ਸਿਲਵਰ ਜੁਬਲੀ ਸਮਾਗਮ ਕਰਵਾਇਆ ਗਿਆ, ਜਿਸ 'ਚ ਜਿਥੇ ਭਾਰਤ ਤੋਂ ਵਿਸ਼ੇਸ਼ ਤੌਰ 'ਤੇ ਸੰਸਦ ਮਾੈਬਰ ਹਰਿੰਦਰ ਸਿੰਘ ...

ਪੂਰੀ ਖ਼ਬਰ »

ਕਰਤਾਰਪੁਰ ਲਾਂਘੇ ਤੇ ਪੁਲ ਦੀ ਸੇਵਾ ਕਰਨ ਲਈ ਸ੍ਰੀ ਗੁਰੂ ਸਿੰਘ ਸਭਾ ਸਾਊਥਾਲ ਵਿਖੇ ਪੰਥਕ ਇਕੱਠ ਵਲੋਂ ਕਾਰਸੇਵਾ ਕਰਨ ਦੀ ਪੇਸ਼ਕਸ਼

ਬੇਅਦਬੀ ਕਾਂਡ ਦੇ ਦੋਸ਼ੀਆਂ ਨੂੰ ਜਲਦ ਸਜ਼ਾ ਦੇਣ ਦੀ ਮੰਗ

ਲੰਡਨ, 14 ਅਕਤੂਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਸ੍ਰੀ ਗੁਰੂ ਸਿੰਘ ਸਭਾ ਸਾਊਥਾਲ ਵਿਖੇ ਕੱਲ੍ਹ ਬਾਅਦ ਦੁਪਹਿਰ ਯੂ.ਕੇ. ਭਰ ਦੇ ਗੁਰੂ ਘਰਾਂ ਦੇ ਪ੍ਰੰਧਬਕਾਂ ਅਤੇ ਸਿੱਖ ਜੱਥੇਬੰਦੀਆਂ ਦਾ ਵੱਡਾ ਪੰਥਕ ਇਕੱਠ ਹੋਇਆ, ਜਿਸ 'ਚ ਯੂ. ਕੇ. ਦੇ ਵੱਖ ਵੱਖ ਸ਼ਹਿਰਾਂ ਤੋਂ ...

ਪੂਰੀ ਖ਼ਬਰ »

ਸਨਾਤਨ ਧਰਮ ਮੰਦਰ ਆਰਜੀਨਿਆਨੋ ਵਿਖੇ ਵਿਸ਼ਾਲ ਭਗਵਤੀ ਜਾਗਰਣ

ਵੀਨਸ (ਇਟਲੀ), 14 ਅਕਤੂਬਰ (ਹਰਦੀਪ ਸਿੰਘ ਕੰਗ)-ਇਟਲੀ ਦੇ ਵਿਚੈਂਸਾ ਜਿਲ੍ਹੇ 'ਚ ਸਥਿਤ ਸਨਾਤਨ ਧਰਮ ਮੰਦਰ ਆਰਜੀਨਿਆਨੋ ਵਿਖੇ ਨਰਾਤਿਆਂ ਨੂੰ ਸਮਰਪਿਤ ਵਿਸ਼ਾਲ ਭਗਵਤੀ ਜਾਗਰਣ ਕਰਵਾਇਆ ਗਿਆ, ਜਿਸ ਵਿਚ ਉੱਘੇ ਗਾਇਕ ਮਨਜੀਤ ਸ਼ਾਲਾਪੁਰੀ ਦੁਆਰਾ ਸਾਰੀ ਰਾਤ ਭਜਨਾਂ ਦਾ ...

ਪੂਰੀ ਖ਼ਬਰ »

ਆਸਟ੍ਰੇਲੀਆ ਦੀ ਨਾਗਰਿਕਤਾ ਸਬੰਧੀ ਅਰਜ਼ੀਆਂ ਦੇ ਨਿਪਟਾਰੇ 'ਚ ਆਈ ਤੇਜ਼ੀ

ਮੈਲਬੌਰਨ, 14 ਅਕਤੂਬਰ (ਸਰਤਾਜ ਸਿੰਘ ਧੌਲ)-ਆਸਟ੍ਰੇਲੀਆ ਦੇ ਇੰਮੀਗ੍ਰੇਸ਼ਨ ਵਿਭਾਗ ਨੇ ਦਾਅਵਾ ਕਰਦਿਆਂ ਕਿਹਾ ਕਿ ਪਿਛਲੇ ਦੋ ਮਹੀਨਿਆਂ ਤੋਂ ਨਾਗਰਿਕਤਾ ਦੀਆਂ ਦਰਖ਼ਾਸਤਾਂ 'ਚ ਕਾਫੀ ਤੇਜ਼ੀ ਆਈ ਹੈ ਅਤੇ ਉਨ੍ਹਾਂ ਵਲੋਂ ਇਸ ਕੰਮ ਦੇ ਨਿਪਟਾਰੇ ਲਈ 150 ਬੰਦਿਆਂ ਦਾ ਵਾਧੂ ...

ਪੂਰੀ ਖ਼ਬਰ »

ਢਾਡੀ ਜਥਾ ਬੀਬੀ ਦਲੇਰ ਕੌਰ ਪੰਡੋਰੀ ਖਾਸ ਵਾਲਿਆਂ ਦਾ ਸਿਡਨੀ 'ਚ ਸਨਮਾਨ

ਸਿਡਨੀ, 14 ਅਕਤੂਬਰ (ਹਰਕੀਰਤ ਸਿੰਘ ਸੰਧਰ)-ਢਾਡੀ ਜਥਾ ਬੀਬੀ ਦਲੇਰ ਕੌਰ ਪੰਡੋਰੀ ਖਾਸ ਵਾਲੇ ਇਨੀ ਦਿਨੀਂ ਆਸਟ੍ਰੇਲੀਆ ਆਏ ਹਨ | ਸਿਡਨੀ ਦੇ ਗੁਰਦੁਆਰਾ ਸਲੈਨਵੁੱਡ ਵਿਖੇ ਉਨ੍ਹਾਂ ਨੇ ਵਿਸ਼ੇਸ਼ ਦੀਵਾਨ ਸਜਾਏ ਅਤੇ ਸੰਗਤ ਨੂੰ ਗੁਰੂ ਸਾਹਿਬ ਅਤੇ ਵਿਰਸੇ ਨਾਲ ਵਾਰਾਂ ...

ਪੂਰੀ ਖ਼ਬਰ »

ਲੰਗਰ ਦੀ ਮਰਿਆਦਾ ਬਹਾਲ ਕਰਾਉਣ ਲਈ ਔਸਟਰਲ ਗੁਰੂਘਰ ਸਾਹਮਣੇ ਰੋਸ ਪ੍ਰਦਰਸ਼ਨ

ਸਿਡਨੀ, 14 ਅਕਤੂਬਰ (ਹਰਕੀਰਤ ਸਿੰਘ ਸੰਧਰ—ਸਿਡਨੀ ਦੇ ਪਿਛਲੇ ਲੰਬੇ ਸਮੇਂ ਤੋਂ ਗੁਰੂਘਰ 'ਚ ਚੱਲ ਰਹੇ ਵਿਵਾਦ ਨੇ ਹੁਣ ਹੋਰ ਜ਼ੋਰ ਫੜ ਲਿਆ ਹੈ | ਔਸਟਰਲ ਗੁਰੂਘਰ ਦੇ ਸਾਹਮਣੇ ਅੱਜ ਸੈਂਕੜੇ ਵਿਚ ਇਕੱਠੇ ਸਿੱਖਾਂ ਨੇ ਰੋਸ ਪ੍ਰਦਰਸ਼ਨ ਕੀਤਾ | ਇੱਥੇ ਗੌਰਬਤਲਬ ਹੈ ਕਿ ਇਸ ...

ਪੂਰੀ ਖ਼ਬਰ »

ਸਮਾਜਸੇਵੀ ਅਵਤਾਰ ਸਿੰਘ ਸੰਧੂ (ਲਾਲੀ) ਦੀ ਪਹਿਲੀ ਬਰਸੀ ਮਨਾਈ

ਸਿਆਟਲ, 14 ਅਕਤੂਬਰ (ਗੁਰਚਰਨ ਸਿੰਘ ਢਿੱਲੋਂ)-ਗੁਰਦਾਸਪੁਰ ਦੇ ਪਿੰਡ ਸੰਧਵਾਂ ਦੇ ਜੰਮਪਲ ਅਵਤਾਰ ਸਿੰਘ ਸੰਧੂ (ਲਾਲੀ) ਜੋ ਪਿਛਲੇ ਸਾਲ ਸਦੀਵੀ ਵਿਛੋੜਾ ਦੇ ਗਏ ਸਨ, ਦੀ ਮਿੱਠੀ-ਪਿਆਰੀ ਯਾਦ 'ਚ ਪਰਿਵਾਰਕ ਮੈਂਬਰਾਂ, ਦੋਸਤਾਂ-ਮਿੱਤਰਾਂ ਤੇ ਸਨੇਹੀਆਂ ਨੇ ਮਿਲ ਕੇ ਗੁਰਦੁਆਰਾ ...

ਪੂਰੀ ਖ਼ਬਰ »

ਐਡੀਲੇਡ ਮੂਰੇ ਬਰਿਜ ਮੇਲੇ 'ਚ ਭੰਗੜਾ-ਗਿੱਧਾ ਟੀਮਾਂ ਨੇ ਪਾਈ ਧਮਾਲ

ਐਡੀਲੇਡ, 14 ਅਕਤੂਬਰ (ਗੁਰਮੀਤ ਸਿੰਘ ਵਾਲੀਆ)-ਐਡੀਲੇਡ ਤੋਂ 75 ਕਿਲੋਮੀਟਰ ਦੂਰ ਮੂਰੇ ਬਰਿਜ ਰਿਵਰ ਕੰਢੇ ਪੰਜਾਬੀ ਵਿਰਾਸਤ ਐਸੋਸੀਏਸ਼ਨ ਆਫ਼ ਸਾਊਥ ਆਸਟ੍ਰੇਲੀਆ ਦੇ ਸਰਪ੍ਰਸਤ ਜਗਤਾਰ ਸਿੰਘ ਨਾਗਰੀ ਤੇ ਸਮੂਹ ਟੀਮ ਦੇ ਉਪਰਾਲੇ ਨਾਲ ਕਰਵਾਏ ਪੰਜਵੇ ਵਿਰਾਸਤੀ ਮੇਲੇ 'ਚ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX