ਤਾਜਾ ਖ਼ਬਰਾਂ


ਗੁਰਦੁਆਰਾ ਸਾਹਿਬ 'ਚ ਅੱਗ ਲੱਗਣ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਅਗਨ ਭੇਟ
. . .  6 minutes ago
ਭੋਗਪੁਰ, 16 ਜੂਨ (ਕੁਲਦੀਪ ਸਿੰਘ ਪਾਬਲਾ)- ਇੱਥੋਂ ਥੋੜੀ ਦੂਰ ਗੁਰਦੁਆਰਾ ਬਾਬਾ ਗੋਬਿੰਦ ਦਾਸ ਪਿੰਡ ਸੁਦਾਣਾ ਵਿਖੇ ਬਿਜਲੀ ਇਨਵਰਟਰ ਸ਼ਾਟ ਹੋਣ ਕਾਰਣ ਵਾਪਰੇ ਅੱਗ ਹਾਦਸੇ 'ਚ ਇੱਕ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਅਤੇ ਪਾਲਕੀ ਸਾਹਿਬ ਅਗਨ ਭੇਂਟ ਹੋ ...
ਮੁਜ਼ੱਫਰਪੁਰ ਦੇ ਹਸਪਤਾਲ ਦਾ ਜਾਇਜ਼ਾ ਲੈਣ ਪਹੁੰਚੇ ਸਿਹਤ ਮੰਤਰੀ ਹਰਸ਼ਵਰਧਨ
. . .  17 minutes ago
ਪਟਨਾ, 16 ਜੂਨ- ਬਿਹਾਰ ਦੇ ਮੁਜ਼ੱਫਰਪੁਰ 'ਚ ਐਕਿਊਟ ਇੰਸੇਫਲਾਇਟਿਸ ਸਿੰਡਰੋਮ (ਦਿਮਾਗ਼ੀ ਬੁਖ਼ਾਰ) ਦੇ ਨਾਲ ਮਰਨ ਵਾਲੇ ਬੱਚਿਆ ਦੀ ਗਿਣਤੀ ਵੱਧ ਕੇ 84 ਹੋ ਗਈ ਹੈ। ਇਸ ਦੌਰਾਨ, ਕੇਂਦਰੀ ਸਿਹਤ ਮੰਤਰੀ ਹਰਸ਼ਵਰਧਨ ਸਥਿਤੀ ਦਾ ਜਾਇਜ਼ਾ ਲੈਣ ਅਤੇ ਸਮੀਖਿਆ ...
ਦਿਮਾਗ਼ੀ ਬੁਖ਼ਾਰ ਕਾਰਨ ਮਰਨ ਵਾਲੇ ਬੱਚਿਆ ਦੀ ਗਿਣਤੀ ਵੱਧ ਕੇ ਹੋਈ 84
. . .  34 minutes ago
ਪਟਨਾ, 16 ਜੂਨ- ਬਿਹਾਰ ਦੇ ਮੁਜ਼ਫੱਰਪੁਰ 'ਚ ਐਕਿਊਟ ਇੰਸੇਫਲਾਇਟਿਸ ਸਿੰਡਰੋਮ (ਦਿਮਾਗ਼ੀ ਬੁਖ਼ਾਰ) ਦੇ ਨਾਲ ਮਰਨ ਵਾਲੇ ਬੱਚਿਆ ਦੀ ਗਿਣਤੀ 'ਚ ਲਗਾਤਾਰ ਵਾਧਾ ਹੋ ਰਿਹਾ ਹੈ। ਹੁਣ ਤੱਕ ਇਸ ਬੁਖ਼ਾਰ ਨਾਲ 84 ਬੱਚਿਆ ਦੀ ਮੌਤ ਹੋ ਚੁੱਕੀ....
ਜਲਦ ਬਣੇਗਾ ਰਾਮ ਮੰਦਿਰ- ਊਧਵ ਠਾਕਰੇ
. . .  45 minutes ago
ਲਖਨਊ, 16 ਜੂਨ- ਸ਼ਿਵ ਸੈਨਾ ਮੁਖੀ ਊਧਵ ਠਾਕਰੇ ਦੇ ਨਾਲ ਪਾਰਟੀ ਦੇ 18 ਸੰਸਦ ਮੈਂਬਰ ਭਗਵਾਨ ਰਾਮ ਦੇ ਦਰਸ਼ਨ ਕਰਨ ਅਯੁੱਧਿਆ ਪਹੁੰਚੇ। ਇਸ ਮੌਕੇ ਊਧਵ ਠਾਕਰੇ ਦੇ ਨਾਲ ਉਨ੍ਹਾਂ ਦੇ ਬੇਟੇ ਅਦਿੱਤਿਆ ਠਾਕਰੇ ਵੀ ਮੌਜੂਦ ਸਨ। ਅਯੁੱਧਿਆ 'ਚ ਰਾਮਲਲਾ ਦੇ ਦਰਸ਼ਨ ....
ਨਾਜਾਇਜ਼ ਸੰਬੰਧਾਂ ਦੇ ਚੱਲਦਿਆਂ ਪਾਦਰੀ ਦਾ ਕਤਲ
. . .  1 minute ago
ਅਟਾਰੀ, 16 ਜੂਨ (ਰੁਪਿੰਦਰਜੀਤ ਸਿੰਘ ਭਕਨਾ)- ਸਰਹੱਦੀ ਪਿੰਡ ਮੋਦੇ ਵਿਖੇ ਇੱਕ ਪਾਦਰੀ ਦਾ ਨਾਜਾਇਜ਼ ਸੰਬੰਧਾਂ ਦੇ ਚੱਲਦਿਆਂ ਕਤਲ ਕਰ ਦਿੱਤਾ ਗਿਆ। ਪਿਛਲੇ ਲੰਮੇ ਸਮੇਂ ਤੋਂ ਤਰਨ ਤਾਰਨ ਵਿਖੇ ਰਹਿ ਰਹੇ ਪਾਦਰੀ ਨਰਿੰਦਰ ਸਿੰਘ ਦੇ ਪਿੰਡ ਮੋਦੇ ਦੀ ਇੱਕ ਔਰਤ ਨਾਲ ....
ਡਿਊਟੀ ਦੌਰਾਨ ਕਰੰਟ ਲੱਗਣ ਕਾਰਨ ਬਿਜਲੀ ਮੁਲਾਜ਼ਮ ਦੀ ਮੌਤ
. . .  about 1 hour ago
ਖਡੂਰ ਸਾਹਿਬ, 16 ਜੂਨ (ਰਸ਼ਪਾਲ ਸਿੰਘ ਕੁਲਾਰ)- ਪਾਵਰਕਾਮ ਦੇ 66 ਕੇ. ਵੀ. ਸਬ ਸਟੇਸ਼ਨ ਖਡੂਰ ਸਾਹਿਬ ਵਿਖੇ ਡਿਊਟੀ ਦੌਰਾਨ ਕਰੰਟ ਲੱਗਣ ਕਾਰਨ ਇੱਕ ਬਿਜਲੀ ਮੁਲਾਜ਼ਮ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਇਸ ਸੰਬੰਧੀ ਪਾਵਰਕਾਮ ਦਫ਼ਤਰ ਖਡੂਰ ਸਾਹਿਬ ਦੇ ਜੇ...
ਸੰਸਦ 'ਚ ਸਰਬ ਪਾਰਟੀ ਬੈਠਕ ਸ਼ੁਰੂ
. . .  about 1 hour ago
ਨਵੀਂ ਦਿੱਲੀ, 16 ਜੂਨ- 17ਵੀਂ ਲੋਕ ਸਭਾ ਦਾ ਪਹਿਲਾ ਇਜਲਾਸ ਕੱਲ੍ਹ ਭਾਵ ਕਿ 17 ਜੂਨ ਤੋਂ ਸ਼ੁਰੂ ਹੋ ਰਿਹਾ ਹੈ। ਇਸ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਅੱਜ ਸੰਸਦ 'ਚ ਸਰਬ ਪਾਰਟੀ ਬੈਠਕ ਸ਼ੁਰੂ ਹੋ ਗਈ ਹੈ। ਰੱਖਿਆ ਮੰਤਰੀ ਰਾਜਨਾਥ ਸਿੰਘ, ਸਮਾਜਵਾਦੀ ਪਾਰਟੀ...
ਬਿਹਾਰ ਦੇ ਗਯਾ 'ਚ ਲੂ ਲੱਗਣ ਕਾਰਨ ਹੋਈਆਂ ਮੌਤਾਂ 'ਤੇ ਸਿਹਤ ਮੰਤਰੀ ਵਲੋਂ ਦੁੱਖ ਦਾ ਪ੍ਰਗਟਾਵਾ
. . .  about 1 hour ago
ਪਟਨਾ, 16 ਜੂਨ- ਬਿਹਾਰ ਦੇ ਗਯਾ ਜ਼ਿਲ੍ਹੇ 'ਚ ਲੂ ਲੱਗਣ ਕਾਰਨ ਹੋਈ 12 ਲੋਕਾਂ ਦੀ ਮੌਤ 'ਤੇ ਸਿਹਤ ਮੰਤਰੀ ਡਾ. ਹਰਸ਼ ਵਰਧਨ ਵਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਉਨ੍ਹਾਂ ਕਿਹਾ, ''ਗਯਾ 'ਚ ਲੂ ਲੱਗਣ ਕਾਰਨ 12 ਲੋਕਾਂ ਦੀ ਮੌਤ ਹੋ ਗਈ। ਇਹ ਬਹੁਤ ਦੁੱਖ ਦੀ...
ਹਵਾ 'ਚ ਟਕਰਾਏ ਦੋ ਜਹਾਜ਼, ਪਾਇਲਟਾਂ ਦੀ ਮੌਤ
. . .  about 1 hour ago
ਵੈਲਿੰਗਟਨ, 16 ਜੂਨ- ਨਿਊਜ਼ੀਲੈਂਡ ਦੇ ਮਾਸਟਰਟੋਨ ਸ਼ਹਿਰ 'ਚ ਅੱਜ ਹੁੱਡਾ ਏਅਰੋਡਰੋਮ ਦੇ ਨੇੜੇ ਦੋ ਛੋਟੇ ਜਹਾਜ਼ਾਂ ਦੀ ਹਵਾ 'ਚ ਟੱਕਰ ਹੋ ਗਈ। ਇਸ ਹਾਦਸੇ 'ਚ ਦੋਹਾਂ ਜਹਾਜ਼ਾਂ ਦੇ ਪਾਇਲਟਾਂ ਦੀ ਮੌਤ ਹੋ ਗਈ। ਨਿਊਜ਼ੀਲੈਂਡ ਦੀਆਂ ਮੀਡੀਆ ਰਿਪੋਰਟਾਂ ਮੁਤਾਬਕ ਟੱਕਰ ਤੋਂ...
ਭਾਰਤ-ਪਾਕਿ ਵਿਚਾਲੇ ਮਹਾਂਮੁਕਾਬਲਾ : ਮੈਨਚੈਸਟਰ 'ਚ ਡੇਰਾ ਲਾਈ ਬੈਠੇ ਹਨ ਬੱਦਲ
. . .  about 1 hour ago
ਨਵੀਂ ਦਿੱਲੀ, 16 ਜੂਨ- ਬ੍ਰਿਟੇਨ ਦੇ ਉਦਯੋਗਿਕ ਸ਼ਹਿਰ ਮੈਨਚੈਸਟਰ 'ਚ ਅੱਜ ਆਸਮਾਨ 'ਚ ਬੱਦਲਾਂ ਦਾ ਡੇਰਾ ਹੈ। ਅਜਿਹੇ 'ਚ ਭਾਰਤ ਅਤੇ ਪਾਕਿਸਤਾਨ ਦੀਆਂ ਕ੍ਰਿਕਟ ਟੀਮਾਂ ਵਿਚਾਲੇ ਅੱਜ ਇੱਥੋਂ ਦੇ ਓਲਡ ਟਰੈਫੋਰਡ ਸਟੇਡੀਅਮ 'ਚ ਹੋਣ ਵਾਲੇ ਆਈ. ਸੀ. ਸੀ. ਵਿਸ਼ਵ...
ਯੋਗੀ ਨੇ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਕੀਤੀ ਮੁਲਾਕਾਤ
. . .  about 2 hours ago
ਲਖਨਊ, 16 ਜੂਨ- ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਅੱਜ ਰਾਜਧਾਨੀ ਦਿੱਲੀ ਵਿਖੇ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ। ਇਸ ਮਗਰੋਂ ਉਹ ਨੈਸ਼ਨਲ ਵਾਰ ਮੈਮੋਰੀਅਲ ਵੀ ਗਏ, ਜਿੱਥੇ ਉਨ੍ਹਾਂ ਨੇ ਸ਼ਹੀਦਾਂ ਨੂੰ...
ਰੂਸ 'ਚ ਵਾਪਰੇ ਭਿਆਨਕ ਸੜਕ ਹਾਦਸੇ 'ਚ 8 ਲੋਕਾਂ ਦੀ ਮੌਤ
. . .  about 2 hours ago
ਮਾਸਕੋ, 16 ਜੂਨ- ਰੂਸ ਦੇ ਵੋਰੋਨਿਸ਼ 'ਚ ਵਾਪਰੇ ਇੱਕ ਭਿਆਨਕ ਸੜਕ ਹਾਦਸੇ 'ਚ 8 ਲੋਕਾਂ ਦੀ ਮੌਤ ਹੋ ਗਈ, ਜਦਕਿ ਇੱਕ ਲੜਕੀ ਜ਼ਖ਼ਮੀ ਹੋ ਗਈ। ਰੂਸ ਦੇ ਗ੍ਰਹਿ ਮੰਤਰਾਲੇ ਵਲੋਂ ਇਹ ਜਾਣਕਾਰੀ ਦਿੱਤੀ ਗਈ ਹੈ। ਮੰਤਰਾਲੇ ਮੁਤਾਬਕ ਵੋਰੋਨਿਸ਼-ਲੁਹਾਨਸਕ ਹਾਈਵੇਅ...
ਖੇਤਾਂ 'ਚੋਂ ਵਾਪਸ ਪਰਤ ਰਹੇ ਨੌਜਵਾਨ 'ਤੇ ਅਣਪਛਾਤੇ ਵਿਅਕਤੀਆਂ ਨੇ ਚਲਾਈਆਂ ਗੋਲੀਆਂ
. . .  about 2 hours ago
ਮੋਗਾ, 16 ਜੂਨ- ਮੋਗਾ ਜ਼ਿਲ੍ਹੇ ਦੇ ਕਸਬਾ ਬਾਘਾਪੁਰਾਣਾ ਅਧੀਨ ਪੈਂਦੇ ਪਿੰਡ ਜੀਤਾ ਸਿੰਘ ਵਾਲਾ ਵਿਖੇ ਖੇਤਾਂ 'ਚੋਂ ਵਾਪਸ ਪਰਤ ਰਹੇ ਇੱਕ ਨੌਜਵਾਨ 'ਤੇ ਕੁਝ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਚਲਾ ਦਿੱਤੀਆਂ। ਇਸ ਕਾਰਨ ਉਕਤ ਨੌਜਵਾਨ ਜ਼ਖ਼ਮੀ ਹੋ ਗਿਆ। ਉਸ ਨੂੰ...
ਤੂਫ਼ਾਨ ਕਾਰਨ ਬਿਜਲੀ ਦੇ ਖੰਭੇ ਅਤੇ ਘਰਾਂ ਦੀਆਂ ਕੰਧਾਂ ਡਿੱਗੀਆਂ
. . .  about 3 hours ago
ਓਠੀਆ, 16 ਜੂਨ (ਗੁਰਵਿੰਦਰ ਸਿੰਘ ਛੀਨਾਂ)- ਬੀਤੀ ਸ਼ਾਮ ਮੀਂਹ ਦੇ ਨਾਲ ਆਏ ਤੇਜ਼ ਤੂਫ਼ਾਨ ਕਾਰਨ ਜ਼ਿਲ੍ਹਾ ਅੰਮ੍ਰਿਤਸਰ ਦੇ ਕਸਬਾ ਓਠੀਆ ਦੇ ਨਾਲ ਲੱਗਦੇ ਕਈ ਪਿੰਡਾਂ 'ਚ ਘਰਾਂ ਦੀ ਕੰਧਾਂ ਡਿੱਗ ਪਈਆਂ। ਉੱਥੇ ਹੀ ਪਿੰਡ ਛੀਨਾਂ ਕਰਮ ਸਿੰਘ ਵਿਖੇ ਬਿਜਲੀ ਦੇ ਖੰਭੇ ਅਤੇ...
ਅਯੁੱਧਿਆ ਪਹੁੰਚੇ ਸ਼ਿਵ ਸੈਨਾ ਮੁਖੀ ਊਧਵ ਠਾਕਰੇ
. . .  about 3 hours ago
ਲਖਨਊ, 16 ਜੂਨ- ਅਯੁੱਧਿਆ 'ਚ ਰਾਮ ਮੰਦਰ ਨਿਰਮਾਣ ਦਾ ਮੁੱਦਾ ਇੱਕ ਵਾਰ ਫਿਰ ਗਰਮਾਉਣ ਲੱਗਾ ਹੈ। ਉੱਥੇ ਹੀ ਸ਼ਿਵ ਸੈਨਾ ਦੇ ਮੁਖੀ ਊਧਵ ਠਾਕਰੇ ਅੱਜ ਆਪਣੇ 18 ਸੰਸਦ ਮੈਂਬਰਾਂ ਨਾਲ ਅਯੁੱਧਿਆ ਪਹੁੰਚੇ ਹਨ। ਠਾਕਰੇ ਦੇ ਇਸ ਕਦਮ ਨੂੰ ਰਾਮ ਮੰਦਰ ਨਿਰਮਾਣ...
ਸੋਮਾਲੀਆ 'ਚ ਹੋਏ ਦੋ ਬੰਬ ਧਮਾਕਿਆਂ 'ਚ 11 ਲੋਕਾਂ ਦੀ ਮੌਤ
. . .  about 4 hours ago
ਨਿਊਜ਼ੀਲੈਂਡ 'ਚ ਲੱਗੇ 7.4 ਦੀ ਤੀਬਰਤਾ ਵਾਲੇ ਭੂਚਾਲ ਦੇ ਜ਼ਬਰਦਸਤ ਝਟਕੇ
. . .  about 4 hours ago
ਵਿਸ਼ਵ ਕੱਪ 'ਚ ਅੱਜ ਭਾਰਤ ਅਤੇ ਪਾਕਿਸਤਾਨ ਵਿਚਾਲੇ ਹੋਵੇਗਾ ਮਹਾਮੁਕਾਬਲਾ
. . .  about 1 hour ago
ਕੌਮਾਂਤਰੀ ਪਿਤਾ ਦਿਵਸ 'ਤੇ ਅਦਾਰਾ 'ਅਜੀਤ' ਵਲੋਂ ਸ਼ੁੱਭਕਾਮਨਾਵਾਂ
. . .  about 4 hours ago
ਅੱਜ ਦਾ ਵਿਚਾਰ
. . .  about 5 hours ago
ਵਿਸ਼ਵ ਕੱਪ 2019 : ਆਸਟ੍ਰੇਲੀਆ ਨੇ ਸ੍ਰੀਲੰਕਾ ਨੂੰ 87 ਦੌੜਾਂ ਨਾਲ ਹਰਾਇਆ
. . .  1 day ago
ਸ੍ਰੀ ਮੁਕਤਸਰ ਸਾਹਿਬ: ਕਾਂਗਰਸੀ ਕੌਂਸਲਰ ਰਾਕੇਸ਼ ਚੌਧਰੀ ਪੁਲਿਸ ਵੱਲੋਂ ਗ੍ਰਿਫ਼ਤਾਰ
. . .  1 day ago
ਤੇਜ਼ ਹਨੇਰੀ ਨੇ ਲਈ ਸਕੂਟਰੀ ਸਵਾਰ ਲੜਕੀ ਦੀ ਜਾਨ , ਲੜਕਾ ਹੋਇਆ ਜ਼ਖਮੀ
. . .  1 day ago
ਵਿਸ਼ਵ ਕੱਪ 2019 : 10 ਓਵਰਾਂ ਤੋਂ ਬਾਅਦ ਸ੍ਰੀਲੰਕਾ 86/0
. . .  1 day ago
ਮਮਤਾ ਬੈਨਰਜੀ ਨੇ ਡਾਕਟਰਾਂ ਨੂੰ ਕੰਮ 'ਤੇ ਵਾਪਸ ਆਉਣ ਦੀ ਕੀਤੀ ਅਪੀਲ
. . .  1 day ago
ਪ੍ਰੇਮ ਸੰਬੰਧਾਂ ਦੇ ਚੱਲਦਿਆਂ ਵਿਅਕਤੀ ਅਤੇ ਔਰਤ ਵੱਲੋਂ ਖ਼ੁਦਕੁਸ਼ੀ
. . .  1 day ago
ਵਿਸ਼ਵ ਕੱਪ 2019 : 5 ਓਵਰਾਂ ਤੋਂ ਬਾਅਦ ਸ੍ਰੀਲੰਕਾ 35/0
. . .  1 day ago
12 ਸਾਲਾ ਬੱਚੀ ਨੂੰ ਕੁੱਤੇ ਦੇ ਵੱਢਣ 'ਤੇ ਮਾਲਕਾਂ ਨੂੰ ਅਦਾਲਤ ਵੱਲੋਂ ਸਜ਼ਾ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆ ਨੇ ਸ੍ਰੀਲੰਕਾ ਨੂੰ ਜਿੱਤ ਲਈ 335 ਦੌੜਾਂ ਦਾ ਦਿੱਤਾ ਟੀਚਾ
. . .  1 day ago
ਕਰਜ਼ੇ ਤੋਂ ਪਰੇਸ਼ਾਨ ਕਿਸਾਨ ਵੱਲੋਂ ਖ਼ੁਦਕੁਸ਼ੀ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆ ਨੂੰ ਲੱਗਾ ਛੇਵਾਂ ਝਟਕਾ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆ ਨੂੰ ਲੱਗਾ ਚੌਥਾ ਝਟਕਾ
. . .  1 day ago
ਤੇਜ਼ ਹਨੇਰੀ ਝੱਖੜ ਕਾਰਨ ਕਈ ਥਾਵਾਂ ਤੇ ਡਿੱਗੇ ਰੁੱਖ ਤੇ ਸੜਕਾਂ ਵੀ ਹੋਈਆਂ ਜਾਮ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆ ਨੂੰ ਲੱਗਾ ਤੀਜਾ ਝਟਕਾ
. . .  1 day ago
ਕੈਪਟਨ ਨੇ 4 ਮੈਂਬਰੀ ਵਫ਼ਦ ਨੂੰ ਮੇਘਾਲਿਆ ਭੇਜਣ ਦਾ ਕੀਤਾ ਫ਼ੈਸਲਾ
. . .  1 day ago
ਤੂਫ਼ਾਨੀ ਹਨੇਰੀ ਕਾਰਨ ਅੰਮ੍ਰਿਤਸਰ ਹਵਾਈ ਅੱਡਾ ਰਾਜਾਸਾਂਸੀ ਦੇ ਟਰਮੀਨਲ ਹਾਲ ਦੀ ਉੱਡੀ ਛੱਤ
. . .  1 day ago
ਵਿਸ਼ਵ ਕੱਪ 2019 : 35 ਓਵਰਾਂ ਤੋਂ ਬਾਅਦ ਆਸਟ੍ਰੇਲੀਆ 195/2
. . .  1 day ago
ਬਿਜਲੀ ਦੇ ਸ਼ਾਰਟ ਸਰਕਟ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਅਗਨ ਭੇਟ
. . .  1 day ago
ਥਾਣਾ ਫ਼ਤਹਿਗੜ੍ਹ ਚੂੜੀਆਂ ਵਿਖੇ ਭੇਦਭਰੀ ਹਾਲਤ 'ਚ ਏ.ਐੱਸ.ਆਈ. ਦੀ ਮੌਤ
. . .  1 day ago
ਕੁੱਟਮਾਰ ਦੀ ਸ਼ਿਕਾਰ ਔਰਤ ਦਾ ਪਤਾ ਲੈਣ ਪਹੁੰਚੇ ਅਮਨ ਅਰੋੜਾ, ਕੁਲਤਾਰ ਸੰਧਵਾਂ ਤੇ ਹੋਰ ਆਗੂ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆ ਨੂੰ ਲੱਗਾ ਦੂਜਾ ਝਟਕਾ
. . .  1 day ago
ਨਸ਼ੇ ਦੀ ਵੱਧ ਮਾਤਰਾ ਕਾਰਨ ਤਿੰਨ ਬੱਚਿਆਂ ਦੇ ਪਿਤਾ ਦੀ ਮੌਤ
. . .  1 day ago
ਵਿਸ਼ਵ ਕੱਪ 2019 : 20 ਓਵਰਾਂ ਤੋਂ ਬਾਅਦ ਆਸਟ੍ਰੇਲੀਆ 93/1
. . .  1 day ago
ਪ੍ਰਧਾਨ ਮੰਤਰੀ ਮੋਦੀ ਦੀ ਪ੍ਰਧਾਨਗੀ ਹੇਠ ਹੋਈ ਨੀਤੀ ਅਯੋਗ ਦੀ ਗਵਰਨਿੰਗ ਕੌਂਸਲ ਦੀ ਬੈਠਕ
. . .  1 day ago
ਸ੍ਰੀ ਮੁਕਤਸਰ ਸਾਹਿਬ 'ਚ ਤੇਜ਼ ਹਨੇਰੀ-ਝੱਖੜ ਨਾਲ ਪਿਆ ਮੀਂਹ
. . .  1 day ago
ਵਿਸ਼ਵ ਕੱਪ 2019 : 17 ਓਵਰਾਂ ਤੋਂ ਬਾਅਦ ਆਸਟ੍ਰੇਲੀਆ 80/1
. . .  1 day ago
ਨਸ਼ਾ ਛੁਡਾਊ ਕੇਂਦਰ 'ਚ ਨਸ਼ਾ ਛੱਡਣ ਆਏ ਨੌਜਵਾਨ ਦੀ ਮੌਤ
. . .  1 day ago
ਮੁਜ਼ਫੱਰਪੁਰ 'ਚ ਦਿਮਾਗ਼ੀ ਬੁਖ਼ਾਰ ਕਾਰਨ ਹੁਣ ਤੱਕ 69 ਬੱਚਿਆ ਦੀ ਹੋਈ ਮੌਤ
. . .  1 day ago
ਸ੍ਰੀਲੰਕਾ-ਆਸਟ੍ਰੇਲੀਆ ਮੈਚ : 10 ਓਵਰਾਂ ਤੋਂ ਬਾਅਦ ਆਸਟ੍ਰੇਲੀਆ 53/0
. . .  1 day ago
18 ਜੂਨ ਨੂੰ ਕੇਜਰੀਵਾਲ ਸਰਕਾਰ ਦੇ ਖ਼ਿਲਾਫ਼ ਪ੍ਰਦਰਸ਼ਨ ਕਰੇਗੀ ਕਾਂਗਰਸ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 29 ਅੱਸੂ ਸੰਮਤ 550

ਦਿੱਲੀ

ਜਲਘਰ ਰੋਡ 'ਤੇ ਟੈਂਕ ਦੀ ਸਲੈਬ ਟੁੱਟਣ ਕਾਰਨ ਲੋਕ ਪ੍ਰੇਸ਼ਾਨ

ਕਾਲਾਂਵਾਲੀ, 14 ਅਕਤੂਬਰ (ਭੁਪਿੰਦਰ ਪੰਨੀਵਾਲੀਆ)-ਜਨ ਸਿਹਤ ਵਿਭਾਗ ਵਲੋਂ ਜਲਘਰ ਰੋਡ 'ਤੇ ਸਬਜ਼ੀ ਮੰਡੀ ਵਾਲੇ ਚੌਕ 'ਚ ਬਣਾਏ ਗਏ ਟੈਂਕ ਦੀ ਸਲੈਬ ਟੁੱਟਣ ਕਾਰਨ ਆਵਾਜਾਈ ਹੋ ਰਹੀ ਹੈ ਅਤੇ ਵਾਹਨ ਚਾਲਕਾਂ ਨੂੰ ਭਾਰੀ ਪੇ੍ਰਸ਼ਾਨੀ ਹੋ ਰਹੀ ਹੈ | ਉਕਤ ਖੇਤਰ ਦੇ ਦੁਕਾਨਦਾਰਾਂ ਨੇ ਵਿਭਾਗ ਦੇ ਪ੍ਰਤੀ ਰੋਸ ਪ੍ਰਗਟ ਕਰਦੇ ਹੋਏ ਟੁੱਟੇ ਹੋਏ ਟੈਂਕ ਨੂੰ ਛੇਤੀ ਠੀਕ ਕਰਵਾਉਣ ਦੀ ਮੰਗ ਕੀਤੀ ਹੈ | ਦੁਕਾਨਦਾਰ ਕਿ੍ਸ਼ਨ ਜਿੰਦਲ, ਪ੍ਰਵੀਨ ਕੁਮਾਰ, ਟੀਟੂ ਸਿੰਘ, ਹੰਨੀ ਮਿੱਤਲ, ਸੋਨੂ ਸਿੰਘ, ਪੰਮਾ ਸਿੰਘ ਆਦਿ ਨੇ ਦੱਸਿਆ ਕਿ ਜਨ ਸਿਹਤ ਵਿਭਾਗ ਵੱਲੋਂ ਪਾਣੀ ਸਪਲਾਈ ਲਈ ਸਥਾਪਤ ਕੀਤੇ ਗਏ ਗੇਟ-ਬਾਲ ਦੀ ਸੁਰੱਖਿਆ ਨੂੰ ਲੈ ਕੇ ਡਾ. ਚੋਪੜਾ ਦੇ ਹਸਪਤਾਲ ਦੇ ਸਾਹਮਣੇ ਟੈਂਕ ਬਣਾਇਆ ਗਿਆ ਹੈ | ਉਨ੍ਹਾਂ ਦੱਸਿਆ ਕਿ ਟੈਂਕ ਦੇ ਉੱਪਰ ਸਲੈਬ ਬਣਾ ਕੇ ਬੰਦ ਕੀਤਾ ਗਿਆ ਹੈ, ਪਰ ਭਾਰੀ ਵਾਹਨਾਂ ਕਾਰਨ ਸੀਮੇਂਟ ਦੀ ਸਲੈਬ ਟੁੱਟਣ ਕਾਰਨ ਉਹ ਟੈਂਕ ਦੇ ਅੰਦਰ ਧਸ ਗਈ ਹੈ ਜਿਸ ਕਰਕੇ ਹਰ ਸਮੇਂ ਹਾਦਸਾ ਹੋਣ ਦਾ ਖਤਰਾ ਬਣਿਆ ਰਹਿੰਦਾ ਹੈ | ਉਨ੍ਹਾਂ ਦੱਸਿਆ ਕਿ ਉਕਤ ਸੜਕ ਤੋੋਂ ਸਬਜ਼ੀ ਮੰਡੀ 'ਚ ਭਾਰੀ ਵਾਹਨ ਲੰਘਦੇ ਹਨ, ਜਿਸ ਕਰਕੇ ਉਕਤ ਟੈਂਕ ਕਾਰਨ ਕਦੇ ਵੱਡਾ ਹਾਦਸਾ ਹੋ ਸਕਦਾ ਹੈ | ਉਨ੍ਹਾਂ ਦੱਸਿਆ ਕਿ ਉਕਤ ਸਮੱਸਿਆ ਦੇ ਹੱਲ ਨੂੰ ਲੈ ਕੇ ਸਬੰਧਤ ਵਿਭਾਗ ਦੇ ਅਧਿਕਾਰੀਆਂ ਨੂੰ ਜਾਣੂ ਕਰਵਾ ਚੁੱਕੇ ਹਨ, ਪਰ ਅੱਜ ਤੱਕ ਕੋਈ ਹੱਲ ਨਹੀਂ ਹੋਇਆ | ਉਨ੍ਹਾਂ ਵਿਭਾਗ ਦੇ ਅਧਿਕਾਰੀਆਂ ਤੋਂ ਮੰਗ ਕੀਤੀ ਹੈ ਕਿ ਉਕਤ ਸਮੱਸਿਆ ਦਾ ਛੇਤੀ ਹੱਲ ਕਰਵਾਇਆ ਜਾਵੇ ਤਾਂਕਿ ਲੋਕ ਦੀ ਪ੍ਰੇਸ਼ਾਨੀ ਦੂਰ ਹੋ ਸਕੇ |

ਮੀਨੂ ਨੇ ਗੋਲਡ ਅਤੇ ਰੁਮਨ ਨੇ ਜਿੱਤਿਆ ਕਾਂਸੇ ਦਾ ਮੈਡਲ

ਨਰਵਾਨਾ, 14 ਅਕਤੂਬਰ (ਅਜੀਤ ਬਿਊਰੋ)-ਪਿੰਡ ਦਨੌਦਾ ਕਲਾਂ ਦੇ ਚੰਦਰਸ਼ੇਖਰ ਆਜ਼ਾਦ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਨੇ ਗੋਲਡ ਮੈਡਲ ਜਿੱਤਿਆ | ਜੀਂਦ ਦੇ ਅਰਜੁਨ ਸਟੇਡੀਅਮ 'ਚ ਕਰਵਾਏ ਸੂਬਾਈ ਪੱਧਰੀ ਸਕੂਲ ਮੁਕਾਬਲਿਆਂ ਵਿਚ ਵਿਦਿਆਰਥਣ ਮੀਨੂ ਪੁੱਤਰੀ ...

ਪੂਰੀ ਖ਼ਬਰ »

ਕੈਂਪ ਦੌਰਾਨ 148 ਮਰੀਜ਼ਾਂ ਦੀ ਅੱਖਾਂ ਦੀ ਕੀਤੀ ਜਾਂਚ

ਕਰਨਾਲ, 14 ਅਕਤੂਬਰ (ਗੁਰਮੀਤ ਸਿੰਘ ਸੱਗੂ)-ਕਰਨਾਲ ਮਾਨਵ ਸੇਵਾ ਸੰਘ ਵਿਖੇ 85ਵਾਂ ਮੁਫ਼ਤ ਅੱਖਾਂ ਦੀ ਜਾਂਚ ਦਾ ਕੈਂਪ ਲਗਾਇਆ ਗਿਆ, ਜਿਸ 'ਚ 148 ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਗਈ, ਜਿਨ੍ਹਾਂ 'ਚੋਂ 60 ਮਰੀਜ਼ਾਂ ਨੂੰ ਆਪ੍ਰੇਸ਼ਨ ਕਰਵਾਉਣ ਦੀ ਸਲਾਹ ਦਿੱਤੀ ਗਈ | ਸੰਘ ...

ਪੂਰੀ ਖ਼ਬਰ »

ਓਮ ਜੈ ਸ੍ਰੀਰਾਮ ਰਾਮਲੀਲ੍ਹਾ 'ਚ ਹੋਇਆ ਹਨੂੰਮਾਨ ਚੌਕੀ ਦਾ ਮੰਚਨ

ਥਾਨੇਸਰ, 14 ਅਕਤੂਬਰ (ਅਜੀਤ ਬਿਊਰੋ)-ਓਮ ਜੈ ਸ੍ਰੀਰਾਮ ਰਾਮਲੀਲ੍ਹਾ ਡਰਾਮਾਟਿਕ ਕਲੱਬ ਵਲੋਂ ਮੇਨ ਬਾਜ਼ਾਰ ਥਾਨੇਸਰ 'ਚ ਬੀਤੀ ਰਾਤ ਹਨੁਮਾਨ ਚੌਕੀ ਦਾ ਮੰਚਨ ਕੀਤਾ ਗਿਆ | ਕਲੱਬ ਦੇ ਸਟੇਜ ਸਕੱਤਰ ਪੰਕਜ ਵਰਮਾ ਨੇ ਦੱਸਿਆ ਕਿ ਪ੍ਰੋਗਰਾਮ ਵਿਚ ਭਾਜਪਾ ਦੇ ਸਾਬਕਾ ਜ਼ਿਲ੍ਹਾ ...

ਪੂਰੀ ਖ਼ਬਰ »

ਮਨਜ਼ੂਰਸ਼ੁਦਾ ਕਾਲੋਨੀਆਂ ਦੇ ਪਲਾਟਾਂ ਨੂੰ ਮਾਲ ਰਿਕਾਰਡ 'ਚ ਮਿਲੇਗਾ ਯੂਨੀਕ ਨੰਬਰ-ਸਰਕਾਰੀਆ

ਚੰਡੀਗੜ੍ਹ, 14 ਅਕਤੂਬਰ (ਅਜੀਤ ਬਿਊਰੋ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਵਲੋਂ ਸੂਬਾ ਵਾਸੀਆਂ ਨੂੰ ਪਾਰਦਰਸ਼ੀ ਤੇ ਸੁਚਾਰੂ ਪ੍ਰਸ਼ਾਸਨ ਦੇਣ ਦੇ ਕੀਤੇ ਵਾਅਦੇ ਤਹਿਤ ਸੂਬੇ ਦੇ ਮਾਲ ਵਿਭਾਗ ਨੇ ਇਕ ਹੋਰ ਅਹਿਮ ਪੁਲਾਂਘ ਪੁੱਟੀ ਹੈ | ਮਾਲ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਦੀ ਨਵੀਂ ਮੁਹਿੰਮ

ਫ਼ਾਜ਼ਿਲਕਾ, 14 ਅਕਤੂਬਰ (ਦਵਿੰਦਰ ਪਾਲ ਸਿੰਘ)-ਇਕ ਪਾਸੇ ਤਾਂ ਪਟਿਆਲਾ 'ਚ ਸਾਂਝਾ ਮੋਰਚਾ ਦੀ ਅਗਵਾਈ ਵਿਚ ਅਧਿਆਪਕਾਂ ਦਾ ਮਰਨ ਵਰਤ ਜਾਰੀ ਹੈ | ਪ੍ਰਸ਼ੰਸਾ ਪੱਤਰ ਤੇ ਸਟੇਟ ਐਵਾਰਡ ਵਾਪਸ ਕੀਤੇ ਜਾ ਰਹੇ ਹਨ ਪਰ ਦੂਜੇ ਪਾਸੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਨੇ ਆਪਣੀ ...

ਪੂਰੀ ਖ਼ਬਰ »

ਰਾਤੋ-ਰਾਤ ਲੱਖਪਤੀ ਬਣਨ ਦੇ ਚੱਕਰ 'ਚ ਪਹੁੰਚਿਆ ਸੀਖਾਂ ਪਿੱਛੇ

ਫ਼ਤਹਿਗੜ੍ਹ ਸਾਹਿਬ, 14 ਅਕਤੂਬਰ (ਭੂਸ਼ਨ ਸੂਦ, ਅਰੁਣ ਆਹੂਜਾ)-ਆਪਣੇ ਘਰ 'ਚ ਹੀ ਲੋਕਾਂ ਦੀਆਂ ਚੱਪਲਾਂ ਗੱਠ ਕੇ ਘਰ ਦਾ ਗੁਜ਼ਾਰਾ ਕਰਦੇ ਇਕ ਵਿਅਕਤੀ ਦੇ ਦਿਮਾਗ਼ 'ਚ ਆਈ ਇਕ ਗੈਰ-ਸਮਾਜਿਕ ਕਾਰਸਤਾਨੀ ਨੇ ਉਸ ਨੂੰ ਹਵਾਲਾਤ ਪਹੁੰਚਾ ਦਿੱਤਾ | ਦਰਅਸਲ ਇਸ ਵਿਅਕਤੀ ਨੇ ...

ਪੂਰੀ ਖ਼ਬਰ »

ਪੰਜਾਬ 'ਚ ਅੱਧੀ ਰਹਿ ਗਈ ਬਿਜਲੀ ਦੀ ਮੰਗ

ਜਲੰਧਰ, 14 ਅਕਤੂਬਰ (ਸ਼ਿਵ ਸ਼ਰਮਾ)-ਝੋਨੇ ਦਾ ਸੀਜ਼ਨ ਖ਼ਤਮ ਹੋਣ ਤੇ ਸਰਦੀਆਂ ਦੇ ਸ਼ੁਰੂ ਹੋਣ ਨਾਲ ਪੰਜਾਬ 'ਚ ਬਿਜਲੀ ਦੀ ਮੰਗ ਅੱਧੀ ਰਹਿ ਗਈ ਹੈ, ਜਿਸ ਕਰਕੇ ਪਾਵਰਕਾਮ ਆਪਣੇ ਸਾਰੇ ਬਿਜਲੀ ਥਰਮਲ ਪਲਾਂਟ ਬੰਦ ਕਰਕੇ ਸਿਰਫ਼ ਨਿੱਜੀ ਖੇਤਰਾਂ ਦੇ ਬਿਜਲੀ ਥਰਮਲ ਪਲਾਂਟ ਤੋਂ ਹੀ ...

ਪੂਰੀ ਖ਼ਬਰ »

ਡੀ-ਫਾਰਮੇਸੀ 'ਚ ਦਾਖਲਾ 23 ਤੱਕ

ਮਲੇਰਕੋਟਲਾ, 14 ਅਕਤੂਬਰ (ਹਨੀਫ਼ ਥਿੰਦ)-ਪੰਜਾਬ ਸਰਕਾਰ ਤੋਂ ਮਾਨਤਾ ਪ੍ਰਾਪਤ ਸੰਗਰੂਰ ਆਯੁਰਵੈਦਿਕ ਕਾਲਜ ਡਿਫ਼ੈਂਸ ਕਾਲੋਨੀ ਨੇੜੇ ਗਰੇਵਾਲ ਚੌਕ ਮਲੇਰਕੋਟਲਾ ਵਿਖੇ ਡੀ-ਫ਼ਾਰਮੈਸੀ (ਉਪਵੈਦ) ਕੋਰਸ ਕਰਨ ਲਈ ਸੈਸ਼ਨ-2018-19 ਦੇ ਚਲਦਿਆਂ ਵਿਦਿਆਰਥੀ ਵਰਗ 'ਚ ਕਾਫ਼ੀ ਉਤਸ਼ਾਹ ...

ਪੂਰੀ ਖ਼ਬਰ »

ਕੈਨੇਡੀਅਨ ਅਕੈਡਮੀ ਨੇ ਲਵਾਇਆ ਪੀ.ਟੀ.ਈ. ਦੇ ਆਧਾਰ 'ਤੇ ਆਸਟੇ੍ਰਲੀਆ ਦਾ ਸਟੱਡੀ ਵੀਜ਼ਾ

ਫ਼ਰੀਦਕੋਟ, 14 ਅਕਤੂਬਰ (ਜਸਵੰਤ ਸਿੰਘ ਪੁਰਬਾ)-ਮੇਰਾ ਨਾਂਅ ਦਮਨਪ੍ਰੀਤ ਸਿੰਘ ਪੁੱਤਰ ਰਾਮ ਸਿੰਘ ਹੈ ਅਤੇ ਮੈਂ ਫਤਿਹਆਬਾਦ (ਪੰਜਾਬ) ਦਾ ਰਹਿਣ ਵਾਲਾ ਹਾਂ | ਮੈਂ ਬਾਰ੍ਹਵੀਂ ਕਰਨ ਤੋਂ ਬਾਅਦ ਪੀ.ਟੀ.ਈ. ਦਾ ਇਮਤਿਹਾਨ ਦਿੱਤਾ ਜਿਸ ਵਿਚ ਮੇਰੇ 59 ਸਕੋਰ ਆਏ ਅਤੇ ਮੈਂ ਆਪਣੀ ਅਗਲੀ ...

ਪੂਰੀ ਖ਼ਬਰ »

ਪਾਰਟੀ ਹਾਈਕਮਾਨ ਦਾ ਹਰ ਹੁਕਮ ਮੰਨਣਯੋਗ ਹੋਵੇਗਾ-ਬੀਬੀ ਭੱਠਲ

ਬਰੇਟਾ, 14 ਅਕਤੂਬਰ (ਰਵਿੰਦਰ ਕੌਰ ਮੰਡੇਰ)-2019 ਦੀਆਂ ਲੋਕ ਸਭਾ ਚੋਣਾਂ 'ਚ ਕਾਂਗਰਸ ਹਾਈਕਮਾਨ ਦਾ ਜੋ ਵੀ ਹੁਕਮ ਹੋਵੇਗਾ ਉਸ ਨੂੰ ਪਾਰਟੀ ਦਾ ਹਰ ਆਗੂ ਤੇ ਵਰਕਰ ਮੰਨਣ ਲਈ ਪਾਬੰਦ ਹੋਵੇਗਾ | ਜੇਕਰ ਮੈਨੂੰ ਹਾਈਕਮਾਨ ਲੋਕ ਸਭਾ ਚੋਣਾਂ ਲਈ ਕਿਤੋਂ ਵੀ ਚੋਣ ਲੜਨ ਦਾ ਹੁਕਮ ਕਰਦੀ ...

ਪੂਰੀ ਖ਼ਬਰ »

ਕੱਢੇ ਹੋਏ ਮੁਲਾਜ਼ਮਾਂ ਬਾਰੇ ਗੱਲਬਾਤ 16 ਤੋਂ ਬਾਅਦ-ਲੌ ਾਗੋਵਾਲ

ਸੰਗਰੂਰ, 14 ਅਕਤੂਬਰ (ਸੁਖਵਿੰਦਰ ਸਿੰਘ ਫੁੱਲ)-ਸ਼ੋ੍ਰਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਨੇ ਕਿਹਾ ਹੈ ਕਿ ਸ਼ੋ੍ਰਮਣੀ ਕਮੇਟੀ ਦੇ ਕੱਢੇ ਹੋਏ ਮੁਲਾਜ਼ਮਾਂ ਵਲੋਂ ਕਮੇਟੀ ਦੇ ਦਫ਼ਤਰ ਅੱਗੇ ਜੋ ਧਰਨਾ ਦਿੱਤਾ ਗਿਆ ਹੈ ਉਸ ਸਬੰਧੀ ਉਹ 16 ਅਕਤੂਬਰ ਨੂੰ ਪਟਨਾ ...

ਪੂਰੀ ਖ਼ਬਰ »

ਰਾਹੁਲ ਗਾਂਧੀ ਦੇ ਕੋਲਕਾਤਾ ਆਉਣ ਦੀ ਉਮੀਦ ਘੱਟ-ਸੋਮੇਨ

ਕੋਲਕਾਤਾ, 14 ਅਕਤੂਬਰ (ਰਣਜੀਤ ਸਿੰਘ ਲੁਧਿਆਣਵੀ)-ਪੱਛਮੀ ਬੰਗਾਲ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸੋਮੇਨ ਮਿੱਤਰਾ ਨੇ ਐਲਾਨ ਕੀਤਾ ਸੀ ਕਿ ਪਾਰਟੀ ਪ੍ਰਧਾਨ ਰਾਹੁਲ ਗਾਂਧੀ ਦੁਰਗਾ ਪੂਜਾ ਮੌਕੇ ਕੋਲਕਾਤਾ ਆਉਣਗੇ | ਅਹੁਦਾ ਸੰਭਾਲਣ ਤੋਂ ਬਾਅਦ ਦਿਲੀ ਮੀਟਿੰਗ ਦੌਰਾਨ ...

ਪੂਰੀ ਖ਼ਬਰ »

ਦੁਰਗਾਪੂਜਾ ਮੌਕੇ 2 ਲੱਖ ਪੁਲਿਸ ਕਰਮਚਾਰੀ ਤੇ ਹਜ਼ਾਰਾਂ ਸਿਵਕ ਵਲੰਟੀਅਰ ਸੁਰੱਖਿਆ ਲਈ ਤਾਇਨਾਤ

ਕੋਲਕਾਤਾ, 14 ਅਕਤੂਬਰ (ਰਣਜੀਤ ਸਿੰਘ ਲੁਧਿਆਣਵੀ)-ਪੱਛਮੀ ਬੰਗਾਲ 'ਚ ਦੁਰਗਾਪੂਜਾ ਮੌਕੇ 2 ਲੱਖ ਪੁਲਿਸ ਕਰਮਚਾਰੀਆਂ ਦੇ ਨਾਲ ਹਜ਼ਾਰਾਂ ਸਿਵਕ ਵਲੰਟੀਅਰ ਵੀ ਸੜਕਾਂ 'ਤੇ ਸੁਰੱਖਿਆ ਅਤੇ ਟ੍ਰੈਫਿਕ ਲਈ ਤਾਇਨਾਤ ਕੀਤੇ ਗਏ ਹਨ | ਕੋਲਕਾਤਾ ਸਹਿਰ 'ਚ ਸੁਰੱਖਿਆ ਲਈ 8 ਹਜ਼ਾਰ ਅਤੇ ...

ਪੂਰੀ ਖ਼ਬਰ »

ਦੁਰਗਾ ਪੂਜਾ ਤਿਉਹਾਰ 'ਚ ਸਾਹਿਤ ਦਾ ਵਿਸ਼ੇਸ਼ ਸਥਾਨ

ਕੋਲਕਾਤਾ, 14 ਅਕਤੂਬਰ (ਰਣਜੀਤ ਸਿੰਘ ਲੁਧਿਆਣਵੀ)-ਦੁਰਗਾ ਪੂਜਾ ਬੰਗਾਲੀਆਂ ਦਾ ਸਭ ਤੋਂ ਵੱਡਾ ਤਿਉਹਾਰ ਹੈ ਅਤੇ ਇੱਥੇ ਰਹਿਣ ਵਾਲੇ ਹਿੰਦੂ, ਮੁਸਲਮਾਨ, ਸਿੱਖ, ਈਸਾਈ ਸਾਰੇ ਰਲ ਕੇ ਪੂਜਾ ਦੀਆਂ ਤਿਆਰੀਆਂ ਤੋਂ ਲੈ ਕੇ ਸਾਰਾ ਕੰਮ ਨੇਪਰੇ ਚਾੜ੍ਹਦੇ ਹਨ | ਕਈ ਪੂਜਾ ਕਮੇਟੀਆਂ ...

ਪੂਰੀ ਖ਼ਬਰ »

ਕਾਰ ਮਾਈਨਰ 'ਚ ਡਿੱਗੀ, ਸਵਾਰ ਵਾਲ-ਵਾਲ ਬਚੇ

ਕਾਲਾਂਵਾਲੀ, 14 ਅਕਤੂਬਰ (ਭੁਪਿੰਦਰ ਪੰਨੀਵਾਲੀਆ)-ਖੇਤਰ ਦੇ ਪਿੰਡ ਦੇਸੂ ਮਲਕਾਣਾ ਦੇ ਕਣਕਵਾਲ ਵਲੋਂ ਆ ਰਹੀ ਕਾਰ ਬੇਕਾਬੂ ਹੋ ਕੇ ਮੌਜਗੜ ਮਾਈਨਰ 'ਚ ਜਾ ਡਿੱਗੀ | ਇਸ ਹਾਦਸੇ 'ਚ ਕਾਰ ਸਵਾਰਾਂ 'ਚ ਕਿਸੇ ਨੂੰ ਵੀ ਗੰਭੀਰ ਸੱਟ ਨਹੀਂ ਲੱਗੀ | ਉਕਤ ਕਾਰ ਬਠਿੰਡਾ ਵਾਸੀ ਬਲਵੀਰ ...

ਪੂਰੀ ਖ਼ਬਰ »

ਸ਼ਬਰੀ ਨੇ ਕੀਤਾ ਰਾਮ-ਲਛਮਣ ਦਾ ਸਤਿਕਾਰ

ਥਾਨੇਸਰ, 14 ਅਕਤੂਬਰ (ਅਜੀਤ ਬਿਊਰੋ)-ਨੇਤਾ ਜੀ ਸੁਭਾਸ਼ ਪਾਰਕ ਵਿਚ ਬੀਤੀ ਰਾਤ ਜੈਸ੍ਰੀ ਸ਼ਾਰਦਾ ਰਾਮਲੀਲ੍ਹਾ ਡਰਾਮਾਟਿਕ ਕਲੱਬ ਵਲੋਂ ਜਟਾਯੂ ਵਲੋਂ ਸੀਤਾ ਨੂੰ ਰਾਵਣ ਤੋਂ ਬਚਾਉਣ ਲਈ ਲੜਨਾ, ਭਿਲਨੀ ਸ਼ਬਰੀ ਵਲੋਂ ਰਾਮ-ਲਛਮਨ ਦਾ ਸਤਿਕਾਰ ਕਰਨਾ ਅਤੇ ਬਾਲੀ-ਦੁਦੁੰਭੀ ...

ਪੂਰੀ ਖ਼ਬਰ »

ਪੁਲਿਸ ਵਲੋਂ ਭਗੌੜਾ ਕਾਬੂ

ਲੁਧਿਆਣਾ, 14 ਅਕਤੂਬਰ (ਬੱਤਰਾ)-ਥਾਣਾ ਸ਼ਿਮਲਾਪੁਰੀ ਦੀ ਪੁਲਿਸ ਨੇ ਕਮਲਜੀਤ ਸਿੰਘ ਵਾਸੀ ਪ੍ਰੀਤ ਨਗਰ ਸ਼ਿਮਲਾਪੁਰੀ ਜਿਸ ਨੂੰ ਅਦਾਲਤ ਵਲੋਂ ਭਗੌੜਾ ਕਰਾਰ ਦਿੱਤਾ ਹੋਇਆ ਹੈ, ਗਿ੍ਫ਼ਤਾਰ ਕੀਤਾ ਹੈ | ਜਾਂਚ ਅਧਿਕਾਰੀ ਸਬ ਇੰਸਪੈਕਟਰ ਰਣਜੀਤ ਸਿੰਘ ਨੇ ਦੱਸਿਆ ਕਿ ਪੁਲਿਸ ...

ਪੂਰੀ ਖ਼ਬਰ »

ਖੇਤ 'ਚ ਕੀਟਨਾਸ਼ਕ ਸਪਰੇਅ ਕਰਦਿਆਂ ਜ਼ਹਿਰ ਚੜ੍ਹਨ ਨਾਲ ਮੌਤ

ਔਢਾਂ, 14 ਅਕਤੂਬਰ (ਅਜੀਤ ਬਿਊਰੋ)-ਖੇਤ ਵਿਚ ਕੀਟਨਾਸ਼ਕ ਸਪਰੇਅ ਕਰਦੇ ਹੋਏ ਸਪਰੇਅ ਦਾ ਜ਼ਹਿਰ ਚੜ੍ਹਨ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ | ਥਾਣੇ ਵਿਚ ਤਾਇਨਾਤ ਏ.ਐਸ.ਆਈ. ਰਾਮ ਕੁਮਾਰ ਨੇ ਮਿ੍ਤਕ ਦੇ ਭਰਾ ਜਗਸੀਰ ਸਿੰਘ ਦੇ ਬਿਆਨ 'ਤੇ ਇਤਫ਼ਾਕੀਆ ਕਾਰਵਾਈ ਕੀਤੀ ਹੈ | ...

ਪੂਰੀ ਖ਼ਬਰ »

ਕੁੱਟਮਾਰ ਕਰਨ ਤੇ ਗਲ 'ਚ ਰੱਸੀ ਪਾ ਕੇ ਜਾਨੋਂ ਮਾਰਨ ਦੀ ਕੋਸ਼ਿਸ਼ ਦਾ ਦੋਸ਼

ਲੁਧਿਆਣਾ, 14 ਅਕਤੂਬਰ (ਅਮਰੀਕ ਸਿੰਘ ਬੱਤਰਾ)-ਚਿੱਟੀ ਕਾਲੋਨੀ ਪਿੰਡ ਭੱਟੀਆਂ ਨਿਵਾਸੀ ਸੋਨੀਆ ਨਾਮਕ ਲੜਕੀ ਜਿਸ ਿਖ਼ਲਾਫ ਉਸ ਦੇ ਪਤੀ ਨੂੰ ਆਤਮ ਹੱਤਿਆ ਲਈ ਉਕਸਾਉਣ ਦਾ ਕੇਸ ਦਰਜ ਹੈ ਤੇ 2 ਦਿਨ ਪਹਿਲਾਂ ਹੀ ਜ਼ਮਾਨਤ 'ਤੇ ਆਈ ਹੈ ਨੇ ਆਪਣੇ ਪਤੀ ਦੇ ਮਾਸੀ, ਮਾਸੜ 'ਤੇ ...

ਪੂਰੀ ਖ਼ਬਰ »

ਦੰਦ ਰੋਗਾਂ ਦੀ ਮਾਹਿਰ ਡਾ: ਤੇਜਸਵਨੀ ਕੌਰ ਕੌਮੀ ਪੁਰਸਕਾਰ ਨਾਲ ਸਨਮਾਨਿਤ

ਲੁਧਿਆਣਾ, 14 ਅਕਤੂਬਰ (ਸਲੇਮਪੁਰੀ)-ਦੰਦ ਰੋਗਾਂ ਦੇ ਮਾਹਿਰ ਡਾਕਟਰਾਂ ਦੀ ਜਥੇਬੰਦੀ ਇੰਡੀਅਨ ਸੁਸਾਇਟੀ ਆਫ਼ ਪੀਰੀਅਡੋਨੋਟੋਲੌਜੀ ਵਲੋਂ ਪਿਛਲੇ ਦਿਨੀਂ ਪੰਚਕੁੂਲਾ 'ਚ ਦੰਦ ਰੋਗਾਂ ਦੇ ਮਾਹਿਰ ਡਾਕਟਰਾਂ ਦੀ ਕੌਮੀ ਪੱਧਰ ਦੀ 3 ਰੋਜ਼ਾ 43ਵੀਂ ਕਾਨਫ਼ਰੰਸ ਕਰਵਾਈ ਗਈ, ਜਿਸ 'ਚ ...

ਪੂਰੀ ਖ਼ਬਰ »

ਡਾ: ਅੰਬੇਡਕਰ ਪੋਸਟ ਮੈਟਿ੍ਕ ਸਕਾਲਰਸ਼ਿਪ ਸਕੀਮ ਨੇ ਅਧਿਆਪਕ ਤੇ ਵਿਦਿਆਰਥੀ ਉਲਝਾਏ

ਮਾਨਸਾ, 14 ਅਕਤੂਬਰ (ਰਾਵਿੰਦਰ ਸਿੰਘ ਰਵੀ)-ਅਨੁਸੂਚਿਤ, ਪੱਛੜੀਆਂ ਸ਼੍ਰੇਣੀਆਂ ਭਲਾਈ ਵਿਭਾਗ ਵਲੋਂ ਵਿਦਿਆਰਥੀਆਂ ਨੂੰ ਦਿੱਤੀ ਜਾ ਰਹੀ ਡਾ: ਅੰਬੇਡਕਰ ਪੋਸਟ ਮੈਟਿ੍ਕ ਸਕਾਲਰਸ਼ਿਪ ਸਕੀਮ ਨੇ ਅਧਿਆਪਕ ਤੇ ਵਿਦਿਆਰਥੀ ਉਲਝਾ ਰੱਖੇ ਹਨ | ਜ਼ਿਕਰਯੋਗ ਹੈ ਕਿ ਸਕੂਲਾਂ ਤੇ ...

ਪੂਰੀ ਖ਼ਬਰ »

ਕੇਂਦਰ ਦੀ ਮਰਜ਼ੀ ਨਾਲ ਬਣਿਆ ਕਰੇਗਾ ਬਿਜਲੀ ਅਥਾਰਿਟੀ ਕਮਿਸ਼ਨ

ਸ਼ਿਵ ਸ਼ਰਮਾ ਜਲੰਧਰ, 14 ਅਕਤੂਬਰ-ਸੂਬਾ ਸਰਕਾਰਾਂ ਵਲੋਂ ਕੇਂਦਰ 'ਤੇ ਪਹਿਲਾਂ ਹੀ ਇਹ ਦੋਸ਼ ਲਗਾਏ ਜਾਂਦੇ ਰਹੇ ਹਨ ਕਿ ਕੇਂਦਰ ਸੂਬਿਆਂ ਦੇ ਅਧਿਕਾਰਾਂ ਨੂੰ ਆਪਣੇ ਹੱਥਾਂ ਵਿਚ ਲੈਣ ਦਾ ਯਤਨ ਕਰ ਰਿਹਾ ਹੈ ਪਰ ਹੁਣ ਕੇਂਦਰ ਵਲੋਂ ਬਿਜਲੀ ਐਕਟ-2003 ਵਿਚ ਸੋਧ ਕਰਨ ਦੀ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX