ਤਾਜਾ ਖ਼ਬਰਾਂ


2011 ਰਿਵਾਈਜ਼ ਟੈੱਟ ਪਾਸ ਬੇਰੁਜ਼ਗਾਰਾਂ ਦਾ ਵਫ਼ਦ ਮੁੱਖ ਸਕੱਤਰ ਪੰਜਾਬ ਨੂੰ ਮਿਲਿਆ
. . .  13 minutes ago
ਮਲੌਦ, 25 ਜਨਵਰੀ (ਕੁਲਵਿੰਦਰ ਸਿੰਘ ਨਿਜ਼ਾਮਪੁਰ)- 2011 ਰਿਵਾਈਜ਼ ਟੈੱਟ ਪਾਸ ਬੇਰੁਜ਼ਗਾਰਾਂ ਦਾ ਵਫ਼ਦ 3442 ਤੇ 5178 ਅਧਿਆਪਕਾਂ ਦੀਆਂ ਅਸਾਮੀਆਂ ਵਿਚ ਆਪਣੀ ਨੌਕਰੀ ਸਬੰਧੀ ਪ੍ਰਧਾਨ ਮੈਡਮ ਇੰਦਰਪਾਲ, ਉਪ ਪ੍ਰਧਾਨ ਮੈਡਮ ...
ਐਲੀਮੈਂਟਰੀ ਟੀਚਰ ਯੂਨੀਅਨ ਦੀ ਸੂਬਾ ਪੱਧਰੀ ਮੀਟਿੰਗ 2 ਫਰਵਰੀ ਨੂੰ
. . .  17 minutes ago
ਅਜਨਾਲਾ ,25 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਐਲੀਮੈਂਟਰੀ ਟੀਚਰ ਯੂਨੀਅਨ ਪੰਜਾਬ ਰਜਿ. ਦੀ ਇੱਕ ਅਹਿਮ ਸੂਬਾ ਪੱਧਰੀ ਮੀਟਿੰਗ 2 ਫਰਵਰੀ (ਐਤਵਾਰ) ਨੂੰ ਦੇਸ਼ ਭਗਤ ਯਾਦਗਾਰੀ ਹਾਲ ਜਲੰਧਰ ਵਿਖੇ ਹੋਵੇਗੀ।ਇਸ ਸੰਬੰਧੀ ਅੱਜ ਇੱਥੇ ...
ਬੇ ਅਦਬੀ ਮਾਮਲੇ ਦੇ ਮੁੱਖ ਗਵਾਹ ਨੇ ਮਾਨਯੋਗ ਹਾਈਕੋਰਟ ਤੋਂ ਕੀਤੀ ਸੁਰੱਖਿਆ ਦੀ ਮੰਗ
. . .  25 minutes ago
ਠੱਠੀ ਭਾਈ, 25 ਜਨਵਰੀ (ਜਗਰੂਪ ਸਿੰਘ ਮਠਾੜੂ)- ਇੱਥੋਂ ਨੇੜਲੇ ਪੈਂਦੇ ਪਿੰਡ ਮੱਲ ਕੇ ਜੋ ਜ਼ਿਲ੍ਹਾ ਮੋਗਾ 'ਚ ਸਥਿਤ ਹੈ ਚ 4 ਨਵੰਬਰ 2015 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਸੈਂਚੀਆਂ ਦੀ ਹੋਈ ਬੇਅਦਬੀ ਦੇ ਮਾਮਲੇ ਦੇ ਮੁੱਖ ਗਵਾਹ ਸਾਬਕਾ ਫ਼ੌਜੀ ਸੇਵਕ ...
ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਸਮੇਤ ਔਰਤ ਕਾਬੂ
. . .  43 minutes ago
ਸੜਕ ਹਾਦਸੇ ਵਿਚ ਇਕ ਔਰਤ ਦੀ ਮੌਤ, ਚਾਰ ਜ਼ਖਮੀ
. . .  47 minutes ago
ਲਹਿਰਾਗਾਗਾ, 25 ਜਨਵਰੀ (ਅਸ਼ੋਕ ਗਰਗ, ਸੂਰਜ ਭਾਨ ਗੋਇਲ) - ਲਹਿਰਾਗਾਗਾ ਸੁਨਾਮ ਮੁੱਖ ਮਾਰਗ 'ਤੇ ਪਿੰਡ ਗੋਬਿੰਦਗੜ੍ਹ ਜੇਜੀਆਂ ਕੋਲ ਵਾਪਰੇ ਸੜਕ ਹਾਦਸੇ ਵਿਚ ਆਲਟੋ ਕਾਰ ਅਤੇ ਸੈਂਟਰੋ ਕਾਰ ਦੀ ਟੱਕਰ ਵਿਚ ਇਕ ਔਰਤ ਦੀ ਮੌਤ ਅਤੇ ਚਾਰ ਦੇ ਜ਼ਖਮੀ ਹੋ ਜਾਣ ਦੀ ਖ਼ਬਰ...
ਸ੍ਰੀ ਮੁਕਤਸਰ ਸਾਹਿਬ: ਪੰਜਾਬ ਦੇ 5730 ਸਕੂਲਾਂ ਨੂੰ ਸਮਾਰਟ ਸਕੂਲਾਂ ਵਿਚ ਤਬਦੀਲ ਕੀਤਾ-ਧਰਮਸੋਤ
. . .  51 minutes ago
ਸ੍ਰੀ ਮੁਕਤਸਰ ਸਾਹਿਬ, 25 ਜਨਵਰੀ (ਰਣਜੀਤ ਸਿੰਘ ਢਿੱਲੋਂ)-ਪੰਜਾਬ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਸ਼ਾਮ ਮੌਕੇ ਪਿੰਡ ਉਦੇਕਰਨ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੂੰ ਸਮਾਰਟ ਸਕੂਲ ਵਜੋਂ ਵਿਕਸਤ ਕੀਤੇ ਜਾਣ ’ਤੇ ਉਦਘਾਟਨ ਦੀ ਰਸਮ ਕਰਨ ਸਮੇਂ ਗੱਲਬਾਤ...
ਕੋਚਿੰਗ ਸੈਂਟਰ ਦੀ ਇਮਾਰਤ ਡਿੱਗਣ ਕਾਰਨ 4 ਵਿਦਿਆਰਥੀਆਂ ਸਮੇਤ 5 ਮੌਤਾਂ
. . .  about 1 hour ago
ਨਵੀਂ ਦਿੱਲੀ, 25 ਜਨਵਰੀ - ਭਜਨਪੁਰਾ ਦੇ ਸੁਭਾਸ਼ ਵਿਹਾਰ ਵਿਚ ਭਿਆਨਕ ਹਾਦਸਾ ਹੋ ਗਿਆ। ਇਥੇ ਇਕ ਕੋਚਿੰਗ ਸੈਂਟਰ ਦੀ ਇਮਾਰਤ ਡਿੱਗਣ ਕਾਰਨ 5 ਮੌਤਾਂ ਹੋ ਗਈਆਂ ਹਨ ਤੇ ਜਦਕਿ 13 ਬੱਚੇ ਜ਼ਖਮੀ ਹੋਏ ਹਨ। ਮ੍ਰਿਤਕਾਂ ਵਿਚ 4 ਵਿਦਿਆਰਥੀ ਤੇ ਇਕ ਅਧਿਆਪਕ ਸ਼ਾਮਲ...
ਰਾਸ਼ਟਰਪਤੀ ਵੱਲੋਂ ਦੇਸ਼ ਵਾਸੀਆਂ ਨੂੰ ਸੰਬੋਧਨ
. . .  about 1 hour ago
ਏ.ਆਈ.ਜੀ. ਚੌਹਾਨ ਤੇ ਇੰਸਪੈਕਟਰ ਬਰਾੜ ਸਮੇਤ ਦੋ ਹੋਰ ਅਧਿਕਾਰੀਆਂ ਨੂੰ ਮਿਲੇਗਾ ਵੀਰਤਾ ਲਈ ਰਾਸ਼ਟਰਪਤੀ ਪੁਲਿਸ ਮੈਡਲ
. . .  about 1 hour ago
ਚੰਡੀਗੜ੍ਹ, 25 ਜਨਵਰੀ - ਏ.ਆਈ.ਜੀ. ਗੁਰਮੀਤ ਸਿੰਘ ਚੌਹਾਨ, ਇੰਸਪੈਕਟਰ ਬਿਕਰਮਜੀਤ ਸਿੰਘ ਬਰਾੜ ਤੇ ਬਲਵਿੰਦਰ ਸਿੰਘ ਐਸ.ਆਈ. ਤੇ ਕਿਰਪਾਲ ਸਿੰਘ ਏ.ਐਸ.ਆਈ. ਨੂੰ ਭਲਕੇ ਗਣਤੰਤਰ ਦਿਵਸ ਮੌਕੇ ਵੀਰਤਾ ਲਈ ਰਾਸ਼ਟਰਪਤੀ ਪੁਲਿਸ ਅਵਾਰਡ ਦਿੱਤਾ ਜਾ ਰਿਹਾ ਹੈ। ਇਸ...
ਸ਼ਟਰਿੰਗ ਦੀ ਪੈੜ ਟੁੱਟਣ ਕਾਰਨ ਇੱਕ ਮਜ਼ਦੂਰ ਦੀ ਮੌਤ, ਤਿੰਨ ਗੰਭੀਰ ਜ਼ਖਮੀ
. . .  about 1 hour ago
ਮਲੋਟ, 25 ਜਨਵਰੀ (ਗੁਰਮੀਤ ਸਿੰਘ ਮੱਕੜ) -ਸਥਾਨਕ ਆਦਰਸ਼ ਸਿਨੇਮਾ ਦੇ ਸਥਾਨ 'ਤੇ ਉਸਾਰੀ ਅਧੀਨ ਪੈਲੇਸ ਦੀ ਛੱਤ 'ਤੇ ਕੰਮ ਕਰ ਰਹੇ 4 ਮਜ਼ਦੂਰ ਸ਼ਟਰਿੰਗ ਦੀ ਪੈੜ ਟੁੱਟ ਜਾਣ ਕਾਰਨ ਹੇਠਾਂ ਡਿੱਗ ਪਏ, ਜਿਸ ਵਿਚ ਮਜ਼ਦੂਰ ਦਾਤਾ ਰਾਮ ਦੀ ਮੌਤ ਹੋ ਗਈ, ਜਦਕਿ ਮਜ਼ਦੂਰ...
ਆਯੂਸ਼ਮਾਨ ਸਕੀਮ ਤਹਿਤ ਇਲਾਜ ਨਾ ਕਰਨ 'ਤੇ ਹਸਪਤਾਲ 'ਚ ਹੋਇਆ ਹੰਗਾਮਾ
. . .  about 1 hour ago
ਸ੍ਰੀ ਮੁਕਤਸਰ ਸਾਹਿਬ, 25 ਜਨਵਰੀ (ਰਣਜੀਤ ਸਿੰਘ ਢਿੱਲੋਂ)- ਅੱਜ ਸ਼ਾਮ ਮੌਕੇ ਸ੍ਰੀ ਮੁਕਤਸਰ ਸਾਹਿਬ ਦੇ ਕੋਟਕਪੂਰਾ ਰੋਡ ਸਥਿਤ ਨਿੱਜੀ ਹਸਪਤਾਲ ਵਿਖੇ ਮਲੋਟ ਤੋਂ ਆਯੂਸ਼ਮਾਨ ਸਕੀਮ ਤਹਿਤ ਆਪ੍ਰੇਸ਼ਨ ਕਰਵਾਉਣ ਲਈ ਪਹੁੰਚੀ ਔਰਤ ਨੂੰ ਜਦੋਂ ਹਸਪਤਾਲ ਪ੍ਰਬੰਧਕਾਂ ਨੇ ਕਿਹਾ...
ਏਸ਼ੀਆ ਕੱਪ ਲਈ ਪਾਕਿਸਤਾਨ ਨੇ ਭਾਰਤ ਨੂੰ ਦਿੱਤੀ ਧਮਕੀ
. . .  about 1 hour ago
ਲਾਹੌਰ, 25 ਜਨਵਰੀ - ਪਾਕਿਸਤਾਨ ਕ੍ਰਿਕਟ ਬੋਰਡ (ਪੀ.ਸੀ.ਬੀ.) ਦੇ ਮੁੱਖ ਕਾਰਜਕਾਰੀ ਅਧਿਕਾਰੀ ਵਸੀਮ ਖਾਨ ਨੇ ਕਿਹਾ ਕਿ ਜੇਕਰ ਭਾਰਤੀ ਟੀਮ ਇਸ ਸਾਲ ਸਤੰਬਰ ਵਿਚ ਹੋਣ ਵਾਲੇ ਏਸ਼ੀਆ ਕੱਪ ਲਈ ਪਾਕਿਸਤਾਨ ਦਾ ਦੌਰਾ ਨਹੀਂ ਕਰਦੀ ਤਾਂ ਪਾਕਿਸਤਾਨ ਵੀ 2021 ਵਿਸ਼ਵ...
ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਨਾਲ ਫੈਲੀ ਸਨਸਨੀ
. . .  about 2 hours ago
ਜੰਡਿਆਲਾ ਮੰਜਕੀ, 25 ਜਨਵਰੀ (ਸੁਰਜੀਤ ਸਿੰਘ ਜੰਡਿਆਲਾ) - ਥਾਣਾ ਸਦਰ ਜਲੰਧਰ ਅਧੀਨ ਆਉਂਦੀ ਸਥਾਨਕ ਪੁਲਿਸ ਚੌਕੀ ਦੇ ਇਲਾਕੇ ਵਿਚ ਇੱਕ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ ਹੋਣ ਨਾਲ ਸਨਸਨੀ ਫੈਲ ਗਈ। ਇਸ ਸਬੰਧੀ ਪੁੱਛਣ 'ਤੇ ਪੁਲਿਸ ਚੌਕੀ ਜੰਡਿਆਲਾ...
ਤਿੰਨ ਨੌਜਵਾਨਾਂ ਨੇ ਚੋਰੀ ਕੀਤੀ ਕਰੀਬ 11 ਲੱਖ ਦੀ ਕੇਬਲ ਤਾਰ
. . .  about 2 hours ago
ਗੁਰੂ ਹਰ ਸਹਾਏ, 25 ਜਨਵਰੀ (ਕਪਿਲ ਕੰਧਾਰੀ) - ਗੁਰੂ ਹਰ ਸਹਾਏ ਸ਼ਹਿਰ ਵਿਚ ਵੱਧ ਰਹੀਆਂ ਚੋਰੀਆਂ ਨੂੰ ਠੱਲ੍ਹ ਪਾਉਣ ਲਈ ਡੀ.ਐੱਸ.ਪੀ ਗੁਰੂ ਹਰ ਸਹਾਏ ਭੁਪਿੰਦਰ ਸਿੰਘ ਦੀ ਅਗਵਾਈ ਹੇਠ ਸ਼ਹਿਰ ਵਿਚ ਸਰਚ ਅਭਿਆਨ ਚਲਾਇਆ ਗਿਆ। ਇਸ ਚਲਾਏ ਗਏ ਸਰਚ ਅਭਿਆਨ...
ਦਿੱਲੀ 'ਚ ਡਿੱਗੀ ਨਿਰਮਾਣ ਅਧੀਨ ਇਮਾਰਤ, ਮਲਬੇ ਹੇਠ ਕੁਝ ਵਿਦਿਆਰਥੀਆਂ ਦੇ ਦੱਬੇ ਹੋਣ ਦਾ ਖ਼ਦਸ਼ਾ
. . .  about 3 hours ago
ਨਵੀਂ ਦਿੱਲੀ, 25 ਜਨਵਰੀ- ਦਿੱਲੀ ਦੇ ਭਜਨਪੁਰਾ 'ਚ ਨਿਰਮਾਣ ਅਧੀਨ ਇੱਕ ਇਮਾਰਤ ਦੇ ਡਿੱਗਣ ਦੀ ਖ਼ਬਰ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਇਮਾਰਤ 'ਚ ਇੱਕ ਕੋਚਿੰਗ ਸੈਂਟਰ ਚਲਾਇਆ ਜਾ ਰਿਹਾ ਸੀ। ਇਸ...
ਜੇ. ਐੱਨ. ਯੂ. ਦੇ ਵਿਦਿਆਰਥੀ ਸ਼ਰਜੀਲ ਵਿਰੁੱਧ ਭਾਜਪਾ ਨੇ ਦਰਜ ਕਰਾਈ ਸ਼ਿਕਾਇਤ
. . .  about 3 hours ago
ਸਾਰਿਆਂ ਨੂੰ ਵੋਟ ਦੇ ਅਧਿਕਾਰ ਦੇ ਮਹੱਤਵ ਨੂੰ ਸਮਝਣਾ ਚਾਹੀਦਾ ਹੈ- ਰਾਸ਼ਟਰਪਤੀ ਕੋਵਿੰਦ
. . .  about 3 hours ago
ਨਾਗਰਿਕਤਾ ਕਾਨੂੰਨ ਵਿਰੁੱਧ ਰਾਜਸਥਾਨ ਸਰਕਾਰ ਨੇ ਵਿਧਾਨ ਸਭਾ 'ਚ ਪਾਸ ਕੀਤਾ ਪ੍ਰਸਤਾਵ
. . .  about 4 hours ago
ਮਹਿਲ ਕਲਾਂ 'ਚ ਹਿੰਦੂ ਰਾਸ਼ਟਰ ਬਣਾਉਣ ਦੇ ਏਜੰਡੇ ਵਿਰੁੱਧ ਮੁੱਖ ਮਾਰਗ ਜਾਮ ਕਰ ਕੇ ਕੀਤਾ ਰੋਸ ਪ੍ਰਦਰਸ਼ਨ
. . .  about 4 hours ago
ਬਟਾਲਾ 'ਚ ਬੰਦ ਰਿਹਾ ਬੇਅਸਰ
. . .  about 4 hours ago
ਕਪਿਲ ਮਿਸ਼ਰਾ 'ਤੇ ਚੋਣ ਕਮਿਸ਼ਨ ਦੀ ਕਾਰਵਾਈ, 48 ਘੰਟੇ ਚੋਣ ਪ੍ਰਚਾਰ ਕਰਨ 'ਤੇ ਲਾਈ ਰੋਕ
. . .  about 4 hours ago
ਦਿੱਲੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਵੱਡਾ ਝਟਕਾ, 4 ਵਾਰ ਵਿਧਾਇਕ ਰਹੇ ਹਰਸ਼ਰਣ ਬੱਲੀ 'ਆਪ' 'ਚ ਹੋਏ ਸ਼ਾਮਲ
. . .  about 5 hours ago
ਜਥੇਦਾਰ ਫੱਗੂਵਾਲਾ ਨੇ ਗੈਰ ਪੰਥਕਾਂ ਤੋਂ ਗੁਰਦੁਆਰਿਆਂ ਨੂੰ ਆਜ਼ਾਦ ਕਰਵਾਉਣ ਲਈ ਭਾਈ ਲੌਂਗੋਵਾਲ ਨੂੰ ਦਿੱਤਾ ਮੰਗ ਪੱਤਰ
. . .  about 5 hours ago
ਭਾਰਤ ਅਤੇ ਬ੍ਰਾਜ਼ੀਲ ਵਿਚਾਲੇ ਕਈ ਸਮਝੌਤਿਆਂ 'ਤੇ ਹੋਏ ਹਸਤਾਖ਼ਰ
. . .  about 5 hours ago
ਪਾਕਿਸਤਾਨ ਜਾਣਾ ਚਾਹੁੰਦੇ ਹਨ ਮਹਿਲਾ ਕਮਿਸ਼ਨ ਦੇ ਚੇਅਰਪਰਸਨ
. . .  about 5 hours ago
ਨਿਰਭੈਆ ਦੇ ਦੋਸ਼ੀ ਮੁਕੇਸ਼ ਨੇ ਰਾਸ਼ਟਰਪਤੀ ਦੇ ਫ਼ੈਸਲੇ ਨੂੰ ਸੁਪਰੀਮ ਕੋਰਟ 'ਚ ਦਿੱਤੀ ਚੁਣੌਤੀ
. . .  about 6 hours ago
ਨਾਗਰਿਕਤਾ ਬਿੱਲ ਦੇ ਵਿਰੋਧ 'ਚ ਪੱਖੋ ਕੈਂਚੀਆਂ ਨੇੜੇ ਚੱਕਾ ਜਾਮ
. . .  about 6 hours ago
ਚੋਣ ਕਮਿਸ਼ਨ ਨੇ ਭਾਜਪਾ ਉਮੀਦਵਾਰ ਤਜਿੰਦਰ ਬੱਗਾ ਨੂੰ ਭੇਜਿਆ ਨੋਟਿਸ
. . .  about 6 hours ago
ਹਿਮਾਚਲ ਪ੍ਰਦੇਸ਼ ਦੇ ਕਰਮਚਾਰੀਆਂ ਲਈ ਖ਼ੁਸ਼ਖ਼ਬਰੀ, ਮਿਲੇਗਾ 5 ਫ਼ੀਸਦੀ ਮਹਿੰਗਾਈ ਭੱਤਾ
. . .  about 6 hours ago
ਗੜ੍ਹਸ਼ੰਕਰ ਵਿਖੇ ਮਨਾਇਆ ਗਿਆ ਰਾਸ਼ਟਰੀ ਵੋਟਰ ਦਿਵਸ
. . .  about 6 hours ago
ਗ੍ਰਹਿ ਮੰਤਰਾਲੇ ਨੇ ਐੱਨ. ਆਈ. ਏ. ਨੂੰ ਸੌਂਪਿਆ ਭੀਮਾ ਕੋਰੇਗਾਂਵ ਮਾਮਲਾ
. . .  about 6 hours ago
ਚੋਗਾਵਾ ਅਤੇ ਲੋਪੋਕੇ 'ਚ ਵੀ ਮਿਲਿਆ ਬੰਦ ਨੂੰ ਭਰਵਾ ਹੁੰਗਾਰਾ
. . .  about 5 hours ago
ਅਵੰਤੀਪੋਰਾ ਮੁਠਭੇੜ : ਸੁਰੱਖਿਆ ਬਲਾਂ ਨੇ ਜੈਸ਼ ਦੇ ਚੋਟੀ ਦੇ ਕਮਾਂਡਰ ਅਤੇ ਦੋ ਅੱਤਵਾਦੀਆਂ ਨੂੰ ਪਾਇਆ ਘੇਰਾ
. . .  about 6 hours ago
ਸਰਕਾਰੀ ਕਾਲਜ ਅਜਨਾਲਾ 'ਚ ਮਨਾਇਆ ਗਿਆ ਤਹਿਸੀਲ ਪੱਧਰੀ ਕੌਮੀ ਵੋਟਰ ਦਿਵਸ
. . .  about 6 hours ago
2 ਫਰਵਰੀ ਦੀ ਸੰਗਰੂਰ ਰੈਲੀ ਲਈ ਯੂਥ ਅਕਾਲੀ ਦਲ ਨੇ ਵੀ ਕੱਸੀ ਕਮਰ
. . .  about 7 hours ago
ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਮੋਗਾ ਵਿਖੇ ਵਰਕਰਾਂ ਨਾਲ ਕੀਤੀ ਬੈਠਕ
. . .  about 7 hours ago
ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਆਰੰਭ
. . .  about 7 hours ago
ਅੰਮ੍ਰਿਤਸਰ ਦੇ ਸਰਹੱਦੀ ਖੇਤਰ 'ਚ ਬੰਦ ਦਾ ਸੱਦਾ ਰਿਹਾ ਬੇਅਸਰ
. . .  about 7 hours ago
ਸਰਹੱਦੀ ਖੇਤਰ ਦੇ ਸਕੂਲਾਂ ਦਾ ਦੌਰਾ ਕਰਨ ਉਪਰੰਤ ਅੰਮ੍ਰਿਤਸਰ ਰਵਾਨਾ ਹੋਏ ਸਿੱਖਿਆ ਸਕੱਤਰ
. . .  about 7 hours ago
ਬਾਘਾਪੁਰਾਣਾ 'ਚ ਪੰਜਾਬ ਬੰਦ ਦਾ ਨਹੀਂ ਹੋਇਆ ਕੋਈ ਅਸਰ
. . .  about 7 hours ago
ਨਾਗਰਿਕਤਾ ਸੋਧ ਕਾਨੂੰਨ ਵਿਰੁੱਧ ਧਰਨਾ, ਫ਼ਿਰੋਜ਼ਪੁਰ-ਫ਼ਾਜ਼ਿਲਕਾ ਜੀ. ਟੀ. ਰੋਡ ਜਾਮ
. . .  about 7 hours ago
ਅਮਰੀਕਾ 'ਚ ਖ਼ਾਲਸਾ ਯੂਨੀਵਰਸਿਟੀ ਸਥਾਪਿਤ ਕਰਨ ਵਾਲੀਆਂ ਸ਼ਖ਼ਸੀਅਤਾਂ ਦਾ ਸਨਮਾਨ
. . .  about 8 hours ago
ਵੱਖ-ਵੱਖ ਜਥੇਬੰਦੀਆਂ ਵਲੋਂ ਦਿੱਤੇ ਬੰਦ ਦੇ ਸੱਦੇ ਦੌਰਾਨ ਹੁਸ਼ਿਆਰਪੁਰ 'ਚ ਸਥਿਤੀ ਤਣਾਅਪੂਰਨ
. . .  about 8 hours ago
ਪੰਜਾਬ ਬੰਦ ਨੂੰ ਲੈ ਕੇ ਜਥੇਬੰਦੀਆਂ ਵਲੋਂ ਅੰਮ੍ਰਿਤਸਰ 'ਚ ਮੁਜ਼ਾਹਰਾ
. . .  about 8 hours ago
ਇਤਿਹਾਸਿਕ ਨਗਰ ਤਲਵੰਡੀ ਸਾਬੋ 'ਚ ਬੰਦ ਦਾ ਨਹੀਂ ਕੋਈ ਅਸਰ
. . .  about 9 hours ago
ਪੰਜਾਬ ਬੰਦ ਨੂੰ ਲੈ ਕੇ ਜਥੇਬੰਦੀਆਂ ਨੇ ਬਰਨਾਲੇ 'ਚ ਕੱਢਿਆ ਮਾਰਚ ਅਤੇ ਬੰਦ ਕਰਾਈਆਂ ਦੁਕਾਨਾਂ
. . .  about 9 hours ago
ਚੀਨ 'ਚ ਕੋਰੋਨਾ ਵਾਇਰਸ ਕਾਰਨ ਡਾਕਟਰ ਦੀ ਮੌਤ
. . .  about 9 hours ago
ਬ੍ਰਾਜ਼ੀਲ ਦੇ ਰਾਸ਼ਟਰਪਤੀ ਨੇ ਵਿਦੇਸ਼ ਮੰਤਰੀ ਜੈਸ਼ੰਕਰ ਨਾਲ ਕੀਤੀ ਮੁਲਾਕਾਤ
. . .  about 9 hours ago
ਸੰਗਰੂਰ 'ਚ ਆਮ ਵਾਂਗ ਖੁੱਲ੍ਹੇ ਬਾਜ਼ਾਰ
. . .  about 9 hours ago
ਐੱਸ. ਟੀ. ਐੱਫ. ਬਾਰਡਰ ਰੇਂਜ ਵਲੋਂ 2 ਕਰੋੜ ਰੁਪਏ ਦੀ ਹੈਰੋਇਨ ਸਣੇ ਤਸਕਰ ਕਾਬੂ
. . .  about 10 hours ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 29 ਅੱਸੂ ਸੰਮਤ 550

ਸ੍ਰੀ ਮੁਕਤਸਰ ਸਾਹਿਬ

ਕਬਰਵਾਲਾ ਖ਼ਰੀਦ ਕੇਂਦਰ 'ਤੇ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ

ਲੰਬੀ, 14 ਅਕਤੂਬਰ (ਸ਼ਿਵਰਾਜ ਸਿੰਘ ਬਰਾੜ)-ਸਾਬਕਾ ਮੰਤਰੀ ਗੁਰਨਾਮ ਸਿੰਘ ਅਬੁਲ ਖੁਰਾਣਾ ਦੇ ਪੁੱਤਰ ਹਰਜੀਤ ਸਿੰਘ ਅਬੁਲ ਖੁਰਾਣਾ ਤੇ ਜਗਪਾਲ ਸਿੰਘ ਅਬੁਲ ਖੁਰਾਣਾ ਦੀ ਅਗਵਾਈ 'ਚ ਕਬਰਵਾਲਾ ਖ਼ਰੀਦ ਕੇਂਦਰ 'ਤੇ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ ਗਈ | ਇਸ ਮੌਕੇ ਪਨਗਰੇਨ ਖ਼ਰੀਦ ਏਜੰਸੀ ਦੇ ਅਧਿਕਾਰੀ ਗਗਨਦੀਪ ਸਿੰਘ ਨੇ ਬੋਲੀ ਲਗਾ ਕੇ ਝੋਨੇ ਦੀ ਖ਼ਰੀਦ ਕੀਤੀ | ਹਰਜੀਤ ਸਿੰਘ ਤੇ ਜਗਪਾਲ ਸਿੰਘ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਇਹ ਸਖ਼ਤ ਹਦਾਇਤਾਂ ਹਨ ਕਿ ਕਿਸਾਨਾਂ ਨੰੂ ਮੰਡੀਆਂ ਵਿਚ ਝੋਨੇ ਦੀ ਖ਼ਰੀਦ ਸਬੰਧੀ ਕੋਈ ਪੇ੍ਰਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ | ਉਨ੍ਹਾਂ ਕਿਹਾ ਕਿ ਜੇਕਰ ਖ਼ਰੀਦ ਕੇਂਦਰਾਂ 'ਤੇ ਕਿਸੇ ਵੀ ਕਿਸਾਨ ਨੰੂ ਕੋਈ ਮੁਸ਼ਕਿਲ ਆਉਂਦੀ ਹੈ ਤਾਂ ਉਹ ਜਲਦੀ ਹੀ ਮਾਮਲਾ ਉਨ੍ਹਾਂ ਦੇ ਧਿਆਨ ਵਿਚ ਲਿਆਂਦਾ ਜਾਵੇ | ਇਸ ਮੌਕੇ ਬਲਰਾਜ ਸਿੰਘ, ਦਿਲਬਾਗ ਸਿੰਘ, ਗੁਰਮੇਜ ਸਿੰਘ, ਸੁਰਿੰਦਰ ਸਿੰਘ, ਮੁਖਤਿਆਰ ਸਿੰਘ, ਜਸਕਰਨ ਸਿੰਘ ਤਰਵਿਦਰ ਸਿੰਘ ਆਦਿ ਆਗੂ ਹਾਜ਼ਰ ਸਨ |

...ਤੁਹਾਡਾ ਕਿਹਾ ਸਿਰ ਮੱਥੇ, ਪਰਨਾਲਾ ਉੱਥੇ ਦਾ ਉੱਥੇ...

ਮਲੋਟ, 14 ਅਕਤੂਬਰ (ਗੁਰਮੀਤ ਸਿੰਘ ਮੱਕੜ)-ਭਿ੍ਸ਼ਟਾਚਾਰ ਕਰਨ ਦੇ ਲਈ ਦੋਸ਼ੀ ਲੋਕਲ ਆਗੂ ਤੇ ਜਿਸ ਤੇਜ਼ੀ ਨਾਲ ਮਾਮਲਾ ਦਰਜ਼ ਕੀਤਾ ਗਿਆ | ਉਸ ਤਰਜ਼ ਵਿਚ ਰਾਜ ਸਰਕਾਰ ਆਪਣੇ ਭਿ੍ਸ਼ਟ ਅਧਿਕਾਰੀਆਂ ਨੂੰ ਨੱਥ ਪਾਉਣ ਵਿਚ ਅਸਫਲ ਰਹੀ ਹੈ | ਲੰਬੀ ਰੈਲੀ ਤੋਂ ਪਹਿਲਾਂ ਹਲਕੇ ਦੇ ...

ਪੂਰੀ ਖ਼ਬਰ »

ਝੋਟਾ ਚੋਰ ਗਿਰੋਹ ਸਰਗਰਮ

ਸ੍ਰੀ ਮੁਕਤਸਰ ਸਾਹਿਬ, 14 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਭਾਰਤੀ ਕਿਸਾਨ ਯੂਨੀਅਨ ਦੇ ਆਗੂ ਸਿਵਰਾਜ਼ ਸਿੰਘ ਭੰਗਚੜ੍ਹੀ ਨੇ ਦੱਸਿਆ ਕਿ ਪਿੰਡ ਭੰਗਚੜ੍ਹੀ ਤੋਂ ਪਿਛਲੀ ਦਿਨੀਂ ਪੰਚਾਇਤੀ ਝੋਟਾ ਚੋਰੀ ਹੋ ਗਿਆ | ਉਨ੍ਹਾਂ ਦੱਸਿਆ ਕਿ ਇਸ ਸਬੰਧੀ ਪੁਲਿਸ ਚੌਕੀ ਲੱਖੇਵਾਲੀ ...

ਪੂਰੀ ਖ਼ਬਰ »

ਅਣਪਛਾਤੇ ਵਾਹਨ ਦੀ ਫੇਟ ਲੱਗਣ ਕਾਰਨ ਸਾਈਕਲ ਸਵਾਰ ਦੀ ਮੌਤ

ਲੰਬੀ, 14 ਅਕਤੂਬਰ (ਸ਼ਿਵਰਾਜ ਸਿੰਘ ਬਰਾੜ)-ਲੰਬੀ ਹਲਕੇ ਦੇ ਪਿੰਡ ਖਿਉਵਾਲੀ ਕੋਲ ਬੀਤੇ ਦੇਰ ਸ਼ਾਮ ਇਕ ਅਣਪਛਾਤੀ ਕਾਰ ਨੇ ਸਾਈਕਲ ਸਵਾਰ ਦੇ ਅਜਿਹੀ ਫੇਟ ਮਾਰੀ ਕੇ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ | ਜਾਣਕਾਰੀ ਅਨੁਸਾਰ ਦੇਰ ਸ਼ਾਮ ਇਕ ਆਦਮੀ ਆਪਣੇ ਸਾਈਕਲ 'ਤੇ ਪਿੰਡ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਸਰਪੰਚ ਗੁਰਮੀਤ ਸਿੰਘ ਸ਼ੇਰੇਵਾਲਾ ਦੀ ਮੌਤ

ਮੰਡੀ ਲੱਖੇਵਾਲੀ, 14 ਅਕਤੂਬਰ (ਰੁਪਿੰਦਰ ਸਿੰਘ ਸੇਖੋਂ)-ਮੋਹਾਲੀ-ਖਰੜ ਨੇੜੇ ਹੋਏ ਇਕ ਦਰਦਨਾਕ ਹਾਦਸੇ 'ਚ ਨੌਜਵਾਨ ਸਰਪੰਚ ਦਾ ਦਿਹਾਂਤ ਹੋ ਗਿਆ | ਕਰੀਬ 40 ਸਾਲਾ ਗੁਰਮੀਤ ਸਿੰਘ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਪ੍ਰਸਿੱਧ ਪਿੰਡ ਚੱਕ ਸ਼ੇਰੇਵਾਲਾ ਦੇ ਮੌਜੂਦਾ ਸਰਪੰਚ ...

ਪੂਰੀ ਖ਼ਬਰ »

ਨਸ਼ੀਲੇ ਪਦਾਰਥ ਸਮੇਤ 1 ਕਾਬੂ

ਸ੍ਰੀ ਮੁਕਤਸਰ ਸਾਹਿਬ, 14 ਅਕਤੂਬਰ (ਹਰਮਹਿੰਦਰ ਪਾਲ)-ਥਾਣਾ ਸਿਟੀ ਪੁਲਿਸ ਨੇ ਗਸ਼ਤ ਦੇ ਦੌਰਾਨ ਇਕ ਵਿਅਕਤੀ ਨੂੰ ਸਾਢੇ 3 ਗਰਾਮ ਸਮੈਕ ਸਮੇਤ ਕਾਬੂ ਕੀਤਾ ਹੈ, ਜਿਸਦੇ ਖਿਲਾਫ਼ ਮਾਮਲਾ ਦਰਜ਼ ਕਰ ਲਿਆ ਗਿਆ ਹੈ | ਥਾਣਾ ਸਿਟੀ ਪੁਲਿਸ ਦੇ ਏ. ਐਸ. ਆਈ. ਪ੍ਰੀਤਮ ਸਿੰਘ ਪੁਲਿਸ ...

ਪੂਰੀ ਖ਼ਬਰ »

ਅਵਾਰਾ ਪਸ਼ੂਆਂ ਦੀ ਸਮੱਸਿਆ ਦਾ ਹੱਲ ਨਾ ਹੋਣ ਕਾਰਨ ਰੋਜ਼ਾਨਾ ਵਾਪਰ ਰਹੇ ਹਨ ਹਾਦਸੇ

ਰਣਜੀਤ ਸਿੰਘ ਢਿੱਲੋਂ ਸ੍ਰੀ ਮੁਕਤਸਰ ਸਾਹਿਬ, 14 ਅਕਤੂਬਰ-ਸ਼ਹਿਰ 'ਚ ਅਵਾਰਾ ਪਸ਼ੂਆਂ ਦੀ ਸੜਕਾਂ 'ਤੇ ਭਰਮਾਰ ਰਹਿਣ ਕਾਰਨ ਆਏ ਦਿਨ ਹਾਦਸੇ ਵਾਪਰਦੇ ਹਨ, ਜਿਸ ਸਦਕਾ ਕਈ ਲੋਕ ਹਾਦਸਿਆਂ ਦਾ ਸ਼ਿਕਾਰ ਹੋਏ ਹਨ | ਇਸ ਸਮੱੱਸਿਆ ਦਾ ਕੋਈ ਪੁਖ਼ਤਾ ਹੱਲ ਨਾ ਹੋਣ ਕਾਰਨ ਲੋਕ ...

ਪੂਰੀ ਖ਼ਬਰ »

ਅਧਿਆਪਕਾਂ ਵਲੋਂ ਸਰਕਾਰ ਿਖ਼ਲਾਫ਼ ਕਾਲਾ ਹਫ਼ਤਾ ਅੱਜ ਤੋਂ

ਮਲੋਟ, 14 ਅਕਤੂਬਰ (ਗੁਰਮੀਤ ਸਿੰਘ ਮੱਕੜ)-ਸਾਂਝਾ ਅਧਿਆਪਕ ਮੋਰਚਾ ਪੰਜਾਬ ਵਲੋਂ 8886 ਐਸ. ਐਸ. ਏ. ਰਮਸਾ ਤੇ ਆਦਰਸ਼ ਮਾਡਲ ਅਧਿਆਪਕਾਂ ਸਮੇਤ ਸਭਨਾਂ ਵਰਗਾਂ ਦੇ ਕੱਚੇ ਅਧਿਆਪਕਾਂ ਨੂੰ ਪੂਰੀਆਂ ਤਨਖ਼ਾਹਾਂ ਨਾਲ ਰੈਗੂਲਰ ਕਰਵਾਉਣ ਲਈ ਤੇ ਹੋਰਨਾਂ ਅਧਿਆਪਕਾਂ ਮੰਗਾਂ ਦੀ ...

ਪੂਰੀ ਖ਼ਬਰ »

ਪਿੰਡ ਦੀ ਸਫ਼ਾਈ ਕਰ ਕੇ ਦਿੱਖ ਬਦਲੀ

ਦੋਦਾ, 14 ਅਕਤੂਬਰ (ਰਵੀਪਾਲ)-ਨਿਰੋਲ ਸੇਵਾ ਸੰਸਥਾ ਵਲੋਂ ਮੱੁਖ ਸੇਵਾਦਾਰ ਜਗਦੀਪ ਸਿੰਘ ਕਾਲਾ ਸੋਢੀ ਤੇ ਉਨ੍ਹਾਂ ਦੇ ਭਰਾ ਸਮਾਜ ਸੇਵੀ ਗੁਰਪਿਆਰ ਸਿੰਘ ਸੋਢੀ ਦੀ ਅਗਵਾਈ ਹੇਠ ਪਿੰਡ ਧੂਲਕੋਟ ਵਾਸੀਆਂ ਨੇ ਸਫ਼ਾਈ ਕਰਕੇ ਪਿੰਡ ਦੀ ਦਿਖ਼ ਬਦਲ ਦਿੱਤੀ | ਪਿੰਡ ਧੂਲਕੋਟ ਦੇ ...

ਪੂਰੀ ਖ਼ਬਰ »

ਦਬੜਾ 'ਚ ਦੋ ਰੋਜ਼ਾ ਕਬੱਡੀ ਟੂਰਨਾਮੈਂਟ ਸ਼ੁਰੂ

ਰੁਪਾਣਾ, 14 ਅਕਤੂਬਰ (ਜਗਜੀਤ ਸਿੰਘ)-ਪਿੰਡ ਦਬੜਾ ਵਿਖੇ ਬਾਬਾ ਬੁਰਜ ਸਪੋਰਟਸ ਕਲੱਬ ਵਲੋਂ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਦੋ ਰੋਜ਼ਾ ਕਬੱਡੀ ਟੂਰਨਾਮੈਂਟ ਦਬੜਾ ਸਕੂਲ ਦੇ ਖੇਡ ਮੈਦਾਨ 'ਚ ਕਰਵਾਇਆ ਗਿਆ, ਜਿਸ ਦਾ ਉਦਘਾਟਨ ਹਲਕਾ ਮਲੋਟ ਦੇ ਸਾਬਕਾ ਵਿਧਾਇਕ ਹਰਪ੍ਰੀਤ ...

ਪੂਰੀ ਖ਼ਬਰ »

ਪ੍ਰਦੂਸ਼ਣ ਬਾਰੇ ਜਾਗਰੂਕ ਕਰਦੀ ਤਿੰਨ ਰੋਜ਼ਾ ਘੋੜਿਆਂ ਦੀ ਦੌੜ ਸਮਾਪਤ

ਪੰਨੀਵਾਲਾ ਫ਼ੱਤਾ, 14 ਅਕਤੂਬਰ (ਰੁਪਿੰਦਰ ਸਿੰਘ ਸੇਖੋਂ)-ਆਪਸੀ ਭਾਈਚਾਰਕ ਏਕਤਾ, ਵਾਤਾਵਰਨ ਦੀ ਸੰਭਾਲ ਡੀਜ਼ਲ-ਪੈਟਰੋਲ ਦੇ ਧੂੰਏਾ ਦੀ ਥਾਂ ਘੋੜ ਸਵਾਰੀ ਕਰਨ ਵਾਲੇ ਬਜ਼ੁਰਗਾਂ ਤੇ ਪੁਸਤੈਨੀ ਕਿੱਤੇ ਪ੍ਰਤੀ ਜਾਗਰੂਕ ਕਰਦੀ ਤਿੰਨ ਦਿਨਾਂ 'ਘੋੜ ਸਵਾਰੀ' ਦੌੜ ਸ਼ਾਨਦਾਰ ...

ਪੂਰੀ ਖ਼ਬਰ »

ਕਿਸਾਨਾਂ ਵਲੋਂ ਪਰਾਲੀ ਨੂੰ ਅੱਗ ਲਗਾਉਣ ਦੀ ਕਵਾਇਦ ਪ੍ਰਤੀ ਪਿੰਡ-ਪਿੰਡ ਹੋਣ ਲੱਗੇ ਇਕੱਠ

ਪੰਨੀਵਾਲਾ ਫ਼ੱਤਾ, 14 ਅਕਤੂਬਰ (ਰੁਪਿੰਦਰ ਸਿੰਘ ਸੇਖੋਂ)-ਬੇਸ਼ੱਕ ਪਰਾਲੀ ਦਾ ਧੂੰਆਂ ਜੀਵ-ਜੰਤੂਆਂ ਤੇ ਮਨੁੱਖਾਂ ਲਈ ਘਾਤਕ ਹੈ, ਪਰ ਅੰਨਦਾਤੇ ਦੀ ਸਰਕਾਰ ਵਲੋਂ ਬਾਂਹ ਨਾ ਫੜਨ ਕਰ ਕੇ ਸਾਨੂੰ ਮਜਬੂਰੀ ਵੱਸ ਅੱਕ ਚੱਬ ਕੇ ਪਰਾਲੀ ਅੱਗ ਹਵਾਲੇ ਕਰਨੀ ਹੈ | ਇਹ ਵਿਚਾਰ ਭਾਰਤੀ ...

ਪੂਰੀ ਖ਼ਬਰ »

ਨਿਊ ਮਾਲਵਾ ਸਕੂਲ ਮੱਲਣ ਦੇ ਵਿਦਿਆਰਥੀਆਂ ਦੀ ਨੈਸ਼ਨਲ ਕੈਂਪ ਲਈ ਚੋਣ

ਦੋਦਾ, 14 ਅਕਤੂਬਰ (ਰਵੀਪਾਲ)-ਪਿਛਲੇ ਦਿਨੀਂ ਹੋਈਆਂ ਸੂਬਾ ਪੱਧਰੀ ਖੇਡਾਂ ਕਿੱਕ ਬਾਕਸਿੰਗ, ਸਾਫਟਬਾਲ, ਤਾਈਕਵਾਂਡੋ 'ਚ ਨਿਊ ਮਾਲਵਾ ਸਕੂਲ ਮੱਲਣ ਦੇ ਵਿਦਿਆਰਥੀਆਂ ਨੇ ਭਾਗ ਲੈਂਦੇ ਹੋਏ ਸ਼ਾਨਦਾਰ ਪ੍ਰਾਪਤੀਆਂ ਕੀਤੀਆਂ | ਜਾਣਕਾਰੀ ਦਿੰਦੇ ਸਕੂਲ ਮੁਖੀ ਮੈਡਮ ਪੂਨਮ ...

ਪੂਰੀ ਖ਼ਬਰ »

ਡਾਕਟਰ ਜੋੜੇ ਨੇ ਬੇਟੇ ਦੇ ਜਨਮ ਦਿਨ 'ਤੇ ਗੁਰੂ ਘਰ ਬੂਟੇ ਲਾਏ

ਲੰਬੀ, 14 ਅਕਤੂਬਰ (ਸ਼ਿਵਰਾਜ ਸਿੰਘ ਬਰਾੜ)-ਦੰਦਾਂ ਦੇ ਮਾਹਿਰ ਡਾਕਟਰ ਜਗਰੂਪ ਸਿੰਘ ਬਰਾੜ ਨੇ ਆਪਣੇ ਸਪੁੱਤਰ ਕਾਕਾ ਪਿ੍ਥਮਜੋਤ ਸਿੰਘ ਦੇ ਪਹਿਲੇ ਜਨਮ ਦਿਨ ਦੀ ਖ਼ੁਸ਼ੀ 'ਚ ਪਿੰਡ ਖਿਉਵਾਲੀ ਵਿਖੇ ਗੁਰਦੁਆਰਾ ਸਾਹਿਬ ਵਿਚ ਬੂਟੇ ਲਗਾਏ | ਇਸ ਮੌਕੇ ਡਾ: ਜਗਰੂਪ ਸਿੰਘ ਨੇ ...

ਪੂਰੀ ਖ਼ਬਰ »

ਡੀ. ਏ. ਵੀ. ਸਕੂਲ ਦੇ ਖਿਡਾਰੀਆਂ ਨੇ ਵੱਖ-ਵੱਖ ਖੇਡਾਂ 'ਚ ਮਾਰੀਆਂ ਮੱਲਾਂ

ਮਲੋਟ, 14 ਅਕਤੂਬਰ (ਗੁਰਮੀਤ ਸਿੰਘ ਮੱਕੜ)-ਸ੍ਰੀ ਅੰਮਿ੍ਤਸਰ ਸਾਹਿਬ ਵਿਖੇ ਡੀ. ਏ. ਵੀ. ਪੱਧਰ ਦੇ ਸ੍ਰੀ ਅੰਮਿ੍ਤਸਰ ਜ਼ੋਨ ਦੇ ਵੱਖ-ਵੱਖ ਸ਼ਹਿਰਾਂ ਦੇ ਡੀ. ਏ. ਵੀ ਸਕੂਲਾਂ ਦੇ ਟੂਰਨਾਮੈਂਟ ਕਰਵਾਏ ਗਏ | ਇਨ੍ਹਾਂ ਟੂਰਨਾਮੈਂਟਾਂ ਵਿਚ ਡੀ. ਏ. ਵੀ ਸਕੂਲ ਨੇ ਆਪਣੀ ਚੜ੍ਹਤ ਨੂੰ ...

ਪੂਰੀ ਖ਼ਬਰ »

ਮੁਲਾਜ਼ਮ ਸੰਘਰਸ਼ ਕਮੇਟੀ ਨੇ ਹਲਕਾ ਵਿਧਾਇਕ ਰੋਜ਼ੀ ਬਰਕੰਦੀ ਨੂੰ ਦਿੱਤਾ ਮੰਗ ਪੱਤਰ

ਸ੍ਰੀ ਮੁਕਤਸਰ ਸਾਹਿਬ, 14 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਤੇ ਯੂ.ਟੀ. ਮੁਲਾਜ਼ਮ ਸੰਘਰਸ਼ ਕਮੇਟੀ ਵਲੋਂ ਮੁਲਾਜ਼ਮ ਮੰਗਾਂ ਸਬੰਧੀ ਜ਼ਿਲ੍ਹਾ ਕਨਵੀਨਰਾਂ ਮਨੋਹਰ ਲਾਲ ਸ਼ਰਮਾ, ਕਮਲਦਾਸ ਝਬੇਲਵਾਲੀ, ਹਰਤੇਜ ਸਿੰਘ, ਚਿੰਤ ਰਾਮ ਨਾਹਰ ਤੇ ਮਲਕੀਤ ਸਿੰਘ ਦੀ ਅਗਵਾਈ ...

ਪੂਰੀ ਖ਼ਬਰ »

ਸ਼ਹੀਦ ਬਾਬਾ ਸਿੱਧ ਕਿਲੰਦਰ ਭੁੱਲਰ ਦੀ ਯਾਦ 'ਚ ਛਮਾਹੀ ਜੋੜ ਮੇਲਾ ਭਲਕੇ

ਮਲੋਟ, 14 ਅਕਤੂਬਰ (ਗੁਰਮੀਤ ਸਿੰਘ ਮੱਕੜ)-ਸ਼ਹੀਦ ਬਾਬਾ ਸਿੱਧ ਕਿਲੰਝਰ ਭੁੱਲਰ ਦੀ ਯਾਦ ਵਿਚ ਛਮਾਹੀ ਜੋੜ ਮੇਲਾ 16 ਅਕਤੂਬਰ ਦਿਨ ਮੰਗਲਵਾਰ ਨੂੰ ਪਿੰਡ ਕਾਲਝਰਾਣੀ ਵਿਖੇ ਲਗਾਇਆ ਜਾ ਰਿਹਾ ਹੈ | ਇਸ ਬਾਰੇ ਜਾਣਕਾਰੀ ਦਿੰਦੇ ਭਿੰਦਾ ਕਾਲਝਰਾਣੀ ਨੇ ਦੱਸਿਆ ਕਿ ਸ਼ਹੀਦ ਬਾਬਾ ...

ਪੂਰੀ ਖ਼ਬਰ »

ਸਾਨੂੰ ਆਪਣੇ ਮਨ 'ਚ ਬੁਰੇ ਖਿਆਲ ਨਹੀਂ ਆਉਣ ਦੇਣੇ ਚਾਹੀਦੇ-ਸ਼ੀਲਾ ਦੀਦੀ

ਗਿੱਦੜਬਾਹਾ, 14 ਅਕਤੂਬਰ (ਬਲਦੇਵ ਸਿੰਘ ਘੱਟੋਂ)-ਪ੍ਰਜਾਪਿਤਾ ਬ੍ਰਹਮਕੁਮਾਰੀ ਈਸ਼ਵਰੀਆ ਵਿਸ਼ਵ ਵਿਦਿਆਲਾ ਦੇ ਸਥਾਨਕ ਸੇਵਾ ਕੇਂਦਰ ਤਿਲਕ ਨਗਰ ਗਲੀ ਨੰਬਰ 2 'ਚ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸਥਾਨਕ ਕੇਂਦਰ ਦੀ ਰਾਜਯੋਗਿਨੀ ਬ੍ਰਹਮਕੁਮਾਰੀ ਸ਼ੀਲਾ ਦੀਦੀ ਨੇ ...

ਪੂਰੀ ਖ਼ਬਰ »

ਸਰਵਹਿੱਤਕਾਰੀ ਵਿਦਿਆ ਮੰਦਰ ਵਿਖੇ ਕੈਂਪ ਦੇ ਤੀਜੇ ਦਿਨ ਵੀ ਕਰਵਾਈਆਂ ਪ੍ਰਤੀਯੋਗਤਾਵਾਂ

ਸ੍ਰੀ ਮੁਕਤਸਰ ਸਾਹਿਬ, 14 ਅਕਤੂਬਰ (ਹਰਮਹਿੰਦਰ ਪਾਲ)-ਸਰਵਹਿੱਤਕਾਰੀ ਵਿੱਦਿਆ ਮੰਦਰ ਦੇ ਵਿਹੜੇ ਵਿਚ ਬਾਲ ਸ਼ਿਵਰ ਦੇ ਤੀਸਰੇ ਦਿਨ ਤੇਜਿੰਦਰ ਬਾਂਸਲ ਪ੍ਰਧਾਨ ਕੱਚਾ ਆੜ੍ਹਤੀਆ ਐਸੋਸੀਏਸ਼ਨ ਤੇ ਜ਼ਿਲ੍ਹਾ ਕੁਸ਼ਤੀ ਦੇ ਪ੍ਰਧਾਨਾਂ ਨੇ ਮੁੱਖ ਮਹਿਮਾਨਾਂ ਦੇ ਰੂਪ 'ਚ ...

ਪੂਰੀ ਖ਼ਬਰ »

ਚੱਕ ਜਵਾਹਰੇਵਾਲਾ 'ਚ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ

ਸ੍ਰੀ ਮੁਕਤਸਰ ਸਾਹਿਬ, 14 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਤੇ ਸਾਬਕਾ ਚੇਅਰਮੈਨ ਜਗਜੀਤ ਸਿੰਘ ਹਨੀ ਫ਼ੱਤਣਵਾਲਾ ਨੇ ਚੱਕ ਜਵਾਹਰੇਵਾਲਾ ਦੇ ਫੋਕਲ ਪੁਆਇੰਟ ਵਿਖੇ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ | ਇਸ ਮੌਕੇ ਸ: ...

ਪੂਰੀ ਖ਼ਬਰ »

ਦਿਵਿਆ ਜਯੋਤੀ ਜਾਗ੍ਰਤੀ ਸੰਸਥਾਨ ਵਲੋਂ ਧਾਰਮਿਕ ਸਮਾਗਮ

ਸ੍ਰੀ ਮੁਕਤਸਰ ਸਾਹਿਬ, 14 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਦਿਵਿਆ ਜਯੋਤੀ ਜਾਗ੍ਰਤੀ ਸੰਸਥਾਨ ਵਲੋਂ ਪਿੰਡ ਖੂੰਨਣ ਕਲਾਂ ਵਿਖੇ ਤਿੰਨ ਦਿਨਾਂ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸਦੇ ਅੱਜ ਦੂਜੇ ਦਿਨ ਸੰਗਤ ਨੂੰ ਸੰਬੋਧਨ ਕਰਦਿਆਂ ਭਾਈ ਗੁਰਦੇਵ ਸਿੰਘ ਨੇ ਕਿਹਾ ਕਿ ...

ਪੂਰੀ ਖ਼ਬਰ »

ਅਥਲੈਟਿਕਸ 'ਚ ਦੋਦਾ ਦਾ ਸਰਕਾਰੀ ਸਕੂਲ ਬਣਿਆ ਚੈਂਪੀਅਨ

ਦੋਦਾ, 14 ਅਕਤੂਬਰ (ਰਵੀਪਾਲ)-ਦੋਦਾ ਜ਼ੋਨ ਪੱਧਰੀ ਅਥਲੈਟਿਕਸ ਮੁਕਾਬਲੇ ਦੌਰਾਨ ਸੀਨੀਅਰ ਸੈਕੰਡਰੀ ਸਕੂਲ ਦੋਦਾ ਵਰਗ-17, ਵਰਗ-19 ਤੋਂ ਇਲਾਵਾ ਖੇਡਾਂ 'ਚ ਮੋਹਰੀ ਰਿਹਾ ਹੈ | ਇਸ ਖ਼ੁਸ਼ੀ ਦੌਰਾਨ ਸਕੂਲ 'ਚ ਸਮਾਗਮ ਕਰਵਾਇਆਂ ਗਿਆ, ਜਿਸ ਵਿਚ ਜ਼ੋਨ ਕਮੇਟੀ ਦੇ ਪ੍ਰਧਾਨ ...

ਪੂਰੀ ਖ਼ਬਰ »

ਚੜ੍ਹਦੀਕਲਾ ਸਮਾਜ ਸੇਵੀ ਸੰਸਥਾ ਵਲੋਂ ਅੱਖਾਂ ਦਾ ਮੁਫ਼ਤ ਚੈੱਕਅਪ ਕੈਂਪ

ਮਲੋਟ, 14 ਅਕਤੂਬਰ (ਪਾਟਿਲ)-ਚੜ੍ਹਦੀਕਲਾ ਸਮਾਜ ਸੇਵੀ ਸੰਸਥਾ ਮਲੋਟ ਵਲੋਂ ਲੋਕ-ਹਿੱਤ ਅੱਖਾਂ ਦਾ ਮੁਫ਼ਤ ਚੈੱਕਅਪ ਤੇ ਆਪ੍ਰੇਸ਼ਨ ਕੈਂਪ ਡਾ: ਸੁਖਦੇਵ ਸਿੰਘ ਗਿੱਲ ਜ਼ਿਲ੍ਹਾ ਕੋਆਰਡੀਨੇਟਰ ਸਮੂਹ ਸਮਾਜ ਸੇਵੀ ਸੰਸਥਾਵਾਂ ਤੇ ਧਾਰਮਿਕ ਜਥੇਬੰਦੀਆਂ ਸ੍ਰੀ ਮੁਕਤਸਰ ਸਾਹਿਬ ...

ਪੂਰੀ ਖ਼ਬਰ »

ਮਜ਼ਦੂਰ ਦੇ ਕਮਰੇ ਦੀ ਛੱਤ ਡਿੱਗੀ , ਸਾਮਾਨ ਤਬਾਹ

ਮਲੋਟ, 14 ਅਕਤੂਬਰ (ਗੁਰਮੀਤ ਸਿੰਘ ਮੱਕੜ)-ਪਿੰਡ ਈਨਾਖੇੜਾ ਦੇ ਦਿਹਾੜੀ ਮਜ਼ਦੂਰੀ ਕਰਨ ਵਾਲੇ ਮਜ਼ਦੂਰ ਦੀ ਬੀਤੀ ਰਾਤ ਅਚਾਨਕ ਕਮਰੇ ਦੀ ਛੱਤ ਡਿੱਗ ਪਈ, ਜਿਸ ਨਾਲ ਕਮਰੇ 'ਚ ਪਏ ਸਾਮਾਨ ਦਾ ਨੁਕਸਾਨ ਹੋ ਗਿਆ | ਇਸ ਸਬੰਧੀ ਜਾਣਕਾਰੀ ਦਿੰਦੇ ਮਜ਼ਦੂਰ ਅੰਗਰੇਜ਼ ਸਿੰਘ ਪੁੱਤਰ ...

ਪੂਰੀ ਖ਼ਬਰ »

ਠੇਕਾ ਸ਼ਰਾਬ ਦੇ ਕਰਿੰਦੇੇ ਦੀ ਕੁੱਟਮਾਰ ਕਰ ਕੇ ਸ਼ਰਾਬ ਤੇ ਨਕਦੀ ਖੋਹੀ

ਸ੍ਰੀ ਮੁਕਤਸਰ ਸਾਹਿਬ, 14 ਅਕਤੂਬਰ (ਹਰਮਹਿੰਦਰ ਪਾਲ)-ਪਿੰਡ ਬਰਕੰਦੀ ਦੇ ਠੇਕੇ 'ਤੇ ਬੀਤੀ ਰਾਤ ਨੂੰ ਚਾਰ ਅਣਪਛਾਤੇ ਲੋਕਾਂ ਨੇ ਪਹਿਲਾਂ ਤਾਂ ਸ਼ਰਾਬ ਦੇ ਠੇਕੇ 'ਤੇ ਮੌਜੂਦ ਕਰਿੰਦੇ ਦੀ ਕੁੱਟਮਾਰ ਕੀਤੀ ਤੇ ਬਾਅਦ 'ਚ ਉਸਦਾ ਮੋਬਾਇਲ, ਸ਼ਰਾਬ ਅਤੇ ਨਕਦੀ ਲੈ ਕੇ ਫਰਾਰ ਹੋ ਗਏ | ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਵੱਲੋਂ ਪਰਾਲੀ ਨਾ ਸਾੜਨ ਸਬੰਧੀ ਜਾਗਰੂਕਤਾ ਮੁਹਿੰਮ ਤੇਜ਼

ਲੰਬੀ, 14 ਅਕਤੂਬਰ (ਮੇਵਾ ਸਿੰਘ, ਸ਼ਿਵਰਾਜ ਸਿੰਘ ਬਰਾੜ)-ਖੇਤੀਬਾੜੀ ਤੇ ਕਿਸਾਨ ਕਲਿਆਣ ਵਿਭਾਗ ਵਲੋਂ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨਾ ਸਾੜਨ ਲਈ ਪ੍ਰੇਰਿਤ ਕਰਨ ਲਈ ਪਿੰਡਾਂ 'ਚ ਮੋਰਚਾ ਸੰਭਾਲ ਲਿਆ ਹੈ | ਵਿਭਾਗ ਦਾ ਸਮੁੱਚਾ ਸਟਾਫ਼ ਪਿੰਡ-ਪਿੰਡ ਜਾ ਕੇ ਕਿਸਾਨਾਂ ਨੂੰ ...

ਪੂਰੀ ਖ਼ਬਰ »

ਸੱਪ ਦੇ ਡੰਗਣ ਨਾਲ ਕਿਸਾਨ ਦੀ ਮੌਤ

ਸ੍ਰੀ ਮੁਕਤਸਰ ਸਾਹਿਬ, 14 ਅਕਤੂਬਰ (ਹਰਮਹਿੰਦਰ ਪਾਲ)-ਪਿੰਡ ਅਕਾਲਗੜ੍ਹ 'ਚ ਸੱਪ ਦੇ ਡੰਗਣ ਨਾਲ ਇਕ ਕਿਸਾਨ ਦੀ ਮੌਤ ਹੋ ਗਈ, ਜੋ ਕਿ ਖੇਤ 'ਚ ਮੱਝਾਂ ਦੇ ਲਈ ਹਰਾ-ਚਾਰਾ ਲੈਣ ਗਿਆ ਸੀ | ਜਾਣਕਾਰੀ ਅਨੁਸਾਰ ਪਿੰਡ ਅਕਾਲਗੜ੍ਹ ਨਿਵਾਸੀ ਸ਼ਮਿੰਦਰ ਸਿੰਘ ਉਰਫ਼ ਛਿੰਦਾ (40) ਪੁੱਤਰ ...

ਪੂਰੀ ਖ਼ਬਰ »

ਮਲੋਟ ਤੋਂ ਬਰਗਾੜੀ ਲਈ ਰਵਾਨਾ ਹੋਇਆ ਸੰਗਤਾਂ ਦਾ ਜਥਾ

ਮਲੋਟ, 14 ਅਕਤੂਬਰ (ਪਾਟਿਲ)-ਖ਼ਾਲਸਾ ਧਰਮ ਪ੍ਰਚਾਰ ਕਮੇਟੀ ਦੀ ਅਗਵਾਈ ਹੇਠ ਇਲਾਕੇ ਦੇ ਨੌਜਵਾਨਾਂ ਦਾ 200 ਦੇ ਕਰੀਬ ਸੰਗਤਾਂ ਦਾ ਇਕ ਜਥਾ ਬਰਗਾੜੀ ਇਨਸਾਫ਼ ਮੋਰਚੇ ਲਈ ਰਵਾਨਾ ਹੋਇਆ | ਜਥੇ ਦੀ ਰਵਾਨਗੀ ਗੁਰਦਵਾਰਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਤੋਂ ਅੱਜ ਸਵੇਰੇ ਹੋਈ | ਇਹ ...

ਪੂਰੀ ਖ਼ਬਰ »

ਸਰਕਾਰੀ ਕੰਨਿਆ ਸਕੂਲ ਦੀ ਅਥਲੈਟਿਕ ਟੀਮ ਬਣੀ ਚੈਂਪੀਅਨ

ਫ਼ਰੀਦਕੋਟ, 14 ਅਕਤੂਬਰ (ਜਸਵੰਤ ਸਿੰਘ ਪੁਰਬਾ)-ਸਿੱਖਿਆ ਵਿਭਾਗ ਫ਼ਰੀਦਕੋਟ ਵਲੋਂ ਸਥਾਨਕ ਨਹਿਰੂ ਸਟੇਡੀਅਮ ਵਿਖੇ ਕਰਵਾਈ ਗਈ ਫ਼ਰੀਦਕੋਟ ਜ਼ੋਲ ਦੀ ਅਥਲੈਟਿਕਸ ਮੀਟ ਵਿਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਦੀਆਂ ਅੰਡਰ- 14, 17 ਅਤੇ 19 ਸਾਲ ਵਰਗ ਵਿਚ ਲੜਕੀਆਂ ਨੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX