ਤਾਜਾ ਖ਼ਬਰਾਂ


ਚੇਨਈ ਏਅਰਪੋਰਟ ਤੋਂ 2.75 ਕਿੱਲੋ ਸੋਨਾ ਜ਼ਬਤ
. . .  1 minute ago
ਸੋਨੀਆ ਤੇ ਪ੍ਰਿਅੰਕਾ ਵੱਲੋਂ ਸੜਕ ਹਾਦਸੇ 'ਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨਾਲ ਮੁਲਾਕਾਤ
. . .  14 minutes ago
ਅਮੇਠੀ, 23 ਜਨਵਰੀ - ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਤੇ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਨੇ ਸੋਮਵਾਰ ਰਾਤ ਭਰੇਥਾ ਵਿਖੇ ਸੜਕ ਹਾਦਸੇ 'ਚ ਮਾਰੇ ਗਏ ਕਲਪਨਾਥ ਕਸ਼ਯਪ ਅਤੇ ਮੋਨੂੰ ਯਾਦਵ ਦੇ ਪਰਿਵਾਰਕ ਮੈਂਬਰਾਂ ...
ਜੇ.ਐਨ.ਯੂ ਵਿਦਿਆਰਥੀ ਸੰਘ ਦੀ ਪਟੀਸ਼ਨ 'ਤੇ ਦਿੱਲੀ ਹਾਈਕੋਰਟ 'ਚ ਸੁਣਵਾਈ ਕੱਲ੍ਹ
. . .  about 1 hour ago
ਨਵੀਂ ਦਿੱਲੀ, 23 ਜਨਵਰੀ - ਦਿੱਲੀ ਹਾਈਕੋਰਟ ਵੱਲੋਂ ਕੱਲ੍ਹ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਸੰਘ ਦੁਆਰਾ ਇੰਟਰ ਹੋਸਟਲ ਐਡਮਨਿਸਟ੍ਰੇਸ਼ਨ ਦੇ ਹੋਸਟ ਮੈਨੂਅਲ 'ਚ ਸੋਧ ਕਰਨ ਦੇ ਫ਼ੈਸਲੇ...
ਦਰਦਨਾਕ ਸੜਕ ਹਾਦਸੇ 'ਚ 6 ਮੌਤਾਂ
. . .  about 1 hour ago
ਭੋਪਾਲ, 23 ਜਨਵਰੀ - ਮੱਧ ਪ੍ਰਦੇਸ਼ ਦੇ ਭਿੰਡ ਵਿਖੇ ਨੈਸ਼ਨਲ ਹਾਈਵੇ 'ਤੇ ਹੋਏ ਦਰਦਨਾਕ ਸੜਕ ਹਾਦਸੇ ਵਿਚ 6 ਜਣਿਆਂ ਦੀ ਮੌਤ ਹੋ ਗਈ। ਮਰਨ ਵਾਲਿਆਂ 'ਚ 3 ਔਰਤਾਂ ਤੇ ਇੱਕ ਬੱਚਾ ਸ਼ਾਮਲ...
ਫ਼ਿਲਮੀ ਅਦਾਕਾਰਾ ਨੰਦਿਤਾ ਦਾਸ ਵੀ ਬੋਲੀ ਨਾਗਰਿਕਤਾ ਸੋਧ ਕਾਨੂੰਨ ਦੇ ਖ਼ਿਲਾਫ਼
. . .  about 1 hour ago
ਜੈਪੁਰ, 23 ਜਨਵਰੀ - ਫ਼ਿਲਮੀ ਅਦਾਕਾਰਾ ਨੰਦਿਤਾ ਦਾਸ ਨੇ ਨਾਗਰਿਕਤਾ ਸੋਧ ਕਾਨੂੰਨ ਉੱਪਰ ਬੋਲਦਿਆਂ ਕਿਹਾ ਕਿ ਚਾਰ ਪੀੜੀਆਂ ਤੋਂ ਜੋ ਇੱਥੇ ਰਹਿ ਰਹੇ ਹਨ, ਉਨ੍ਹਾਂ ਨੂੰ ਦੱਸਿਆ ਜਾ ਰਿਹਾ ਹੈ ਕਿ ਇਹ...
ਦੇਸ਼ ਦੇ ਮੱਥੇ 'ਤੇ ਕਲੰਕ ਹੈ ਨਾਗਰਿਕਤਾ ਸੋਧ ਕਾਨੂੰਨ - ਬਰਿੰਦਰ ਢਿੱਲੋਂ
. . .  about 1 hour ago
ਬੰਗਾ, 23 ਜਨਵਰੀ ( ਜਸਬੀਰ ਸਿੰਘ ਨੂਰਪੁਰ ) - ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਨੇ ਖਟਕੜ ਕਲਾਂ ਵਿਖੇ ਪੰਜਾਬ ਯੂਥ ਕਾਂਗਰਸ ਦੀ ਰੈਲੀ ਨੂੰ ਸੰਬੋਧਨ ਕਰਦਿਆਂ ਆਖਿਆ ਕਿ ਨਾਗਰਿਕਤਾ ਸੋਧ ਕਾਨੂੰਨ ਦੇਸ਼ ਦੇ ਮੱਥੇ 'ਤੇ ਕਲੰਕ ਹੈ, ਜਿਸ ਦਾ ਯੂਥ...
10 ਸਾਲਾ ਬੱਚੀ ਦੇ ਨਸ਼ੀਲਾ ਟੀਕਾ ਲਗਾ ਕੇ ਸਰੀਰਕ ਸ਼ੋਸ਼ਣ ਕਰਨ ਵਾਲੇ ਨੂੰ 20 ਸਾਲ ਦੀ ਕੈਦ
. . .  about 2 hours ago
ਹੁਸ਼ਿਆਰਪੁਰ, 23 ਜਨਵਰੀ (ਬਲਜਿੰਦਰਪਾਲ ਸਿੰਘ) - ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਨੀਲਮ ਅਰੋੜਾ ਦੀ ਅਦਾਲਤ ਨੇ ਸਕੂਲ ਜਾ ਰਹੀ 10 ਸਾਲਾ ਬੱਚੀ ਨੂੰ ਰਸਤੇ 'ਚ ਰੋਕ ਕੇ ਉਸ ਦੇ ਨਸ਼ੀਲੇ ਪ੍ਰਭਾਵ ਵਾਲਾ ਟੀਕਾ ਲਗਾਉਣ ਤੋਂ ਬਾਅਦ ਉਸ ਦਾ ਸਰੀਰਕ ਸ਼ੋਸ਼ਣ ਕਰਨ ਵਾਲੇ...
ਡੀ.ਐਸ.ਪੀ. ਦਵਿੰਦਰ ਸਿੰਘ ਨੂੰ 15 ਦਿਨ ਦੇ ਐਨ.ਆਈ.ਏ. ਰਿਮਾਂਡ 'ਤੇ ਭੇਜਿਆ ਗਿਆ
. . .  about 2 hours ago
ਜੰਮੂ, 23 ਜਨਵਰੀ - ਡੀ.ਐਸ.ਪੀ. ਦਵਿੰਦਰ ਸਿੰਘ ਤੇ 3 ਹੋਰਾਂ ਨੂੰ ਅੱਜ ਐਨ.ਆਈ.ਏ. ਕੋਰਟ ਜੰਮੂ ਵਿਚ ਪੇਸ਼ ਕੀਤਾ ਗਿਆ। ਡੀ.ਐਸ.ਪੀ. ਦਵਿੰਦਰ ਸਿੰਘ ਨੂੰ ਤਿੰਨ ਅੱਤਵਾਦੀਆਂ ਨਾਲ ਕਾਬੂ ਕੀਤਾ ਗਿਆ ਸੀ। ਉਥੇ ਹੀ, ਡੀ.ਐਸ.ਪੀ. ਦਵਿੰਦਰ ਸਿੰਘ ਤੇ 3 ਹੋਰਾਂ ਨੂੰ...
ਵਿਰਾਸਤੀ ਮਾਰਗ 'ਤੇ ਬਣੇ ਬੁੱਤਾਂ ਬਾਰੇ ਬਣਾਈ ਗਈ ਕਮੇਟੀ ਨੇ ਕੀਤੀ ਅਹਿਮ ਮੀਟਿੰਗ
. . .  about 3 hours ago
ਅੰਮ੍ਰਿਤਸਰ, 23 ਜਨਵਰੀ (ਜਸਵੰਤ ਸਿੰਘ ਜੱਸ) - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਆਦੇਸ਼ 'ਤੇ ਵਿਰਾਸਤੀ ਮਾਰਗ 'ਤੇ ਬਣੇ ਬੁੱਤਾਂ ਬਾਰੇ ਬਣਾਈ ਗਈ ਤਿੰਨ ਮੈਂਬਰੀ ਕਮੇਟੀ ਵੱਲੋਂ ਅੱਜ ਮੀਟਿੰਗ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ...
ਕਪਿਲ ਸ਼ਰਮਾ ਦੁਬਈ 'ਚ ਖ਼ੁਸ਼ੀ ਭਰੇ ਅੰਦਾਜ਼ 'ਚ ਆਏ ਨਜ਼ਰ
. . .  about 3 hours ago
ਜਲੰਧਰ, 23 ਜਨਵਰੀ - ਕਾਮੇਡੀ ਕਿੰਗ ਕਪਿਲ ਸ਼ਰਮਾ, ਭਾਰਤੀ ਸਿੰਘ ਆਪਣੇ ਸਾਥੀਆਂ ਸਮੇਤ ਇਕ ਸ਼ੋਅ ਲਈ ਦੁਬਈ ਪੁੱਜੇ। ਇਸ ਮੌਕੇ ਪੂਰੀ ਟੀਮ ਖ਼ੁਸ਼ੀ ਭਰੇ ਅੰਦਾਜ਼ ਵਿਚ ਨਜ਼ਰ...
ਯੂਨੀਵਰਸਿਟੀ ਦੀਆਂ ਕੰਟੀਨਾਂ 'ਚ ਵੱਧ ਕੀਮਤਾਂ 'ਤੇ ਵਿਦਿਆਰਥੀਆਂ ਵਲੋਂ ਸੰਘਰਸ਼ ਜਾਰੀ
. . .  about 3 hours ago
ਪਟਿਆਲਾ, 23 ਜਨਵਰੀ (ਅਮਨਦੀਪ ਸਿੰਘ) - ਪੰਜਾਬੀ ਯੂਨੀਵਰਸਿਟੀ ਦੇ ਵਿਚ ਕੱਲ੍ਹ ਤੋਂ ਚਲ ਰਿਹਾ ਵਿਦਿਆਰਥੀਆਂ ਦਾ ਸੰਘਰਸ਼ ਜਾਰੀ ਹੈ ਵਿਦਿਆਰਥੀ ਇਸ ਮੰਗ 'ਤੇ ਅੜੇ ਹੋਏ ਹਨ ਕਿ ਯੂਨੀਵਰਸਿਟੀ ਦੀਆਂ ਸਾਰੀਆਂ ਕੰਟੀਨਾਂ 'ਤੇ ਰੇਟ/ਲਿਸਟ ਲਗਾਈ ਜਾਵੇ। ਵੱਧ ਰੇਟ ਲੈਣੇ ਬੰਦ...
ਢੱਡਰੀਆਂ ਵਾਲਾ ਅਤੇ ਸਾਥੀ ਵਿਕਰਮ ਸਿੰਘ ਖ਼ਿਲਾਫ਼ ਪੁਲੀਸ ਨੂੰ ਸ਼ਿਕਾਇਤ
. . .  about 3 hours ago
ਅੰਮ੍ਰਿਤਸਰ 23 ਜਨਵਰੀ (ਅ.ਬ) - ਵਿਵਾਦਿਤ ਪ੍ਰਚਾਰਕ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਅਤੇ ਇਸ ਦੇ ਜਥੇਦਾਰ ਪ੍ਰਤੀ ਕੀਤੀਆਂ ਗਈਆਂ ਗਲਤ ਟਿੱਪਣੀਆਂ ਦਾ ਮਾਮਲਾ ਕਾਨੂੰਨੀ ਰੁਖ ਅਖ਼ਤਿਆਰ ਕਰਨ ਜਾ ਰਿਹਾ ਹੈ। ਭਾਈ ਢੱਡਰੀਆਂ...
ਬਹਿਬਲ ਕਲਾਂ ਗੋਲੀਕਾਂਡ ਦੇ ਮੁੱਖ ਗਵਾਹ ਮ੍ਰਿਤਕ ਸੁਰਜੀਤ ਸਿੰਘ ਦੇ ਘਰ ਪਹੁੰਚੇ ਸੁਖਬੀਰ ਬਾਦਲ
. . .  about 3 hours ago
ਚੰਡੀਗੜ੍ਹ, 23 ਜਨਵਰੀ (ਸੁਰਿੰਦਰਪਾਲ) - ਬਹਿਬਲ ਕਲਾਂ ਗੋਲੀਕਾਂਡ ਦੇ ਮੁੱਖ ਗਵਾਹ ਮ੍ਰਿਤਕ ਸੁਰਜੀਤ ਸਿੰਘ ਦੇ ਘਰ ਸ. ਸੁਖਬੀਰ ਸਿੰਘ ਬਾਦਲ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ। ਇਸ ਮੌਕੇ ਕਈ ਹੋਰ ਅਕਾਲੀ ਆਗੂ ਵੀ ਹਾਜ਼ਰ...
ਐਸ.ਵਾਈ.ਐਲ. 'ਤੇ ਸਰਬ ਦਲ ਬੈਠਕ ਇਤਿਹਾਸਕ - ਚੰਦੂਮਾਜਰਾ
. . .  about 3 hours ago
ਚੰਡੀਗੜ੍ਹ, 23 ਜਨਵਰੀ (ਸੁਰਿੰਦਰਪਾਲ) - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਬੁਲਾਈ ਗਈ ਸਰਬ ਦਲ ਬੈਠਕ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਅੱਜ ਇਤਿਹਾਸਕ ਦਿਨ ਹੈ ਕਿ ਜਿਸ ਵਿਚ ਪੰਜਾਬ ਦੇ ਪਾਣੀ ਦੀ ਲੜਾਈ...
ਗਣਤੰਤਰ ਦਿਵਸ ਮੌਕੇ ਕਮਿਸ਼ਨਰੇਟ ਜਲੰਧਰ ਦੀ ਹੱਦ ਅੰਦਰ ਨਹੀਂ ਉਡਾਏ ਜਾ ਸਕਣਗੇ ਡਰੋਨ
. . .  about 4 hours ago
ਜਲੰਧਰ, 23 ਜਨਵਰੀ (ਹੈਪੀ) - ਗਣਤੰਤਰ ਦਿਵਸ ਨੂੰ ਮੁੱਖ ਰੱਖਦੇ ਹੋਏ ਡਿਪਟੀ ਕਮਿਸ਼ਨਰ ਪੁਲਿਸ ਜਲੰਧਰ ਵੱਲੋਂ ਕਮਿਸ਼ਨਰੇਟ ਜਲੰਧਰ ਦੀ ਹਦੂਦ ਅੰਦਰ ਕਿਸੇ ਵੀ ਪ੍ਰਕਾਰ ਦੇ ਡਰੋਨ ਆਦਿ ਵਰਤੋਂ 'ਤੇ ਪਾਬੰਦੀ ਲਗਾਈ ਗਈ...
ਪਤਨੀ 'ਤੇ ਗੋਲੀ ਚਲਾਉਣ ਦੇ ਮਾਮਲੇ ਵਿਚ ਡੀ.ਐਸ.ਪੀ ਅਤੁਲ ਸੋਨੀ ਦੀ ਜ਼ਮਾਨਤ ਦੀ ਅਰਜ਼ੀ ਖ਼ਾਰਜ
. . .  about 4 hours ago
ਗਣਤੰਤਰ ਦਿਵਸ ਦੀ ਪਰੇਡ ਤੋਂ ਪਹਿਲਾ ਫੁੱਲ ਡਰੈੱਸ ਰੀਹਰਸਲ
. . .  about 4 hours ago
ਪਾਕਿ ਅਦਾਲਤ ਨੇ 15 ਸਾਲਾ ਹਿੰਦੂ ਲੜਕੀ ਨੂੰ ਮਹਿਲਾ ਸੁਰੱਖਿਆ ਕੇਂਦਰ ਭੇਜਿਆ, ਜਬਰਦਸਤੀ ਨਿਕਾਹ ਲਈ ਕੀਤਾ ਗਿਆ ਸੀ ਅਗਵਾ
. . .  about 4 hours ago
ਆਨ ਡਿਊਟੀ ਸਾਹਿਤਕ ਸਮਾਗਮਾਂ ਵਿਚ ਹਿੱਸਾ ਲੈ ਸਕਣਗੇ ਅਧਿਆਪਕ -ਕ੍ਰਿਸ਼ਨ ਕੁਮਾਰ
. . .  about 4 hours ago
ਰਾਜਸਥਾਨ ਤੋਂ ਪਾਣੀ ਦੇ ਪੈਸੇ ਨਹੀਂ ਲਏ ਜਾ ਸਕਦੇ - ਮੁੱਖ ਮੰਤਰੀ ਕੈਪਟਨ
. . .  about 4 hours ago
ਅਜਿਹਾ ਕਿਹੜਾ ਪਾਕਿਸਤਾਨੀ ਕ੍ਰਿਕਟਰ ਜੋ ਭਾਰਤੀ ਟੀਮ ਦੀ ਪ੍ਰਸੰਸਾ ਨਾ ਕਰਦਾ ਹੋਵੇ - ਸ਼ੋਇਬ ਅਖ਼ਤਰ
. . .  about 5 hours ago
ਬਠਿੰਡਾ ਜੇਲ੍ਹ ਵਿਚੋਂ ਮੋਬਾਈਲ ਫ਼ੋਨ ਮਿਲਣੇ ਲਗਾਤਾਰ ਜਾਰੀ
. . .  about 6 hours ago
ਲੁਧਿਆਣਾ 'ਚ 10 ਕਰੋੜ ਦੀ ਹੈਰੋਇਨ ਬਰਾਮਦ, 4 ਨੌਜਵਾਨ ਕਾਬੂ
. . .  about 6 hours ago
ਅਸਮ 'ਚ 644 ਅੱਤਵਾਦੀਆਂ ਵੱਲੋਂ ਆਤਮ ਸਮਰਪਣ
. . .  about 6 hours ago
ਅਕਾਲੀ ਦਲ ਸੁਤੰਤਰ 26 ਜਨਵਰੀ ਨੂੰ ਕਰੇਗਾ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ
. . .  about 7 hours ago
ਸੁਭਾਸ਼ ਚੰਦਰ ਬੋਸ ਦਾ 124ਵਾਂ ਜਨਮ ਦਿਨ ਮਨਾਇਆ
. . .  about 7 hours ago
ਰਵੀਨਾ ਟੰਡਨ ਅਤੇ ਫਰਾਹ ਖਾਨ ਨੂੰ ਹਾਈ ਕੋਰਟ ਵੱਲੋਂ ਰਾਹਤ
. . .  about 7 hours ago
ਬੈਂਸ ਭਰਾਵਾਂ ਨੂੰ ਨਹੀਂ ਮਿਲਿਆ ਸਰਬ ਪਾਰਟੀ ਮੀਟਿੰਗ ਦਾ ਸੱਦਾ
. . .  about 7 hours ago
ਨਿਰਭੈਆ ਦੇ ਦੋਸ਼ੀਆਂ ਤੋਂ ਜੇਲ੍ਹ ਪ੍ਰਸ਼ਾਸਨ ਨੇ ਪੁੱਛੀ ਅੰਤਿਮ ਇੱਛਾ
. . .  about 8 hours ago
ਆਮ ਆਦਮੀ ਪਾਰਟੀ ਵੱਲੋਂ ਨਗਰ ਕੌਂਸਲ ਨਾਭਾ ਦੇ ਖਿਲਾਫ ਦਿੱਤਾ ਗਿਆ ਰੋਸ ਧਰਨਾ
. . .  about 8 hours ago
ਪਟਿਆਲਾ 'ਚ ਆਪਣੀਆਂ ਮੰਗਾਂ ਨੂੰ ਲੈ ਕੇ 8 ਲੋਕ ਪਾਣੀ ਵਾਲੀ ਟੈਂਕੀ 'ਤੇ ਚੜ੍ਹੇ
. . .  about 8 hours ago
ਪਰਿਵਾਰ ਦੇ ਤਿੰਨ ਜੀਆਂ ਦਾ ਕਤਲ ਕਰਨ ਮਗਰੋਂ ਪਤੀ ਵਲੋਂ ਖੁਦਕੁਸ਼ੀ ਦੀ ਕੋਸ਼ਿਸ਼
. . .  about 6 hours ago
ਸਵਾਈਨ ਫਲੂ ਨੂੰ ਲੈ ਕੇ ਸਿਹਤ ਵਿਭਾਗ ਹੋਇਆ ਚੌਕਸ
. . .  about 8 hours ago
ਕੰਗਨਾ ਰਾਣੌਤ ਨੇ ਉੱਘੀ ਵਕੀਲ 'ਤੇ ਕੀਤੀ ਵਿਵਾਦਗ੍ਰਸਤ ਟਿੱਪਣੀ
. . .  about 9 hours ago
ਅਜਿਹੀ ਸਜ਼ਾ ਦੇਵਾਂਗਾ ਕਿ ਆਉਣ ਵਾਲੀਆਂ ਪੀੜੀਆਂ ਯਾਦ ਰੱਖਣਗੀਆਂ - ਯੋਗੀ
. . .  about 9 hours ago
ਨਿੱਜੀ ਕੰਪਨੀ ਦੀ ਬੱਸ ਨਾਲ ਟਕਰਾ ਕੇ ਪਲਟੀ ਸਕੂਲ ਦੀ ਬੱਸ, 6 ਬੱਚੇ ਜ਼ਖਮੀ
. . .  about 10 hours ago
ਕੋਲਕਾਤਾ : ਭਾਜਪਾ ਦੇ ਸੰਸਦ ਮੈਂਬਰ ਸਵਪਨ ਦਾਸਗੁਪਤਾ ਦੇ ਖ਼ਿਲਾਫ਼ ਲੋਕਾਂ ਨੇ ਕੀਤਾ ਪ੍ਰਦਰਸ਼ਨ
. . .  about 11 hours ago
ਮਾਓਵਾਦੀਆਂ ਨੇ ਸੜਕ ਨਿਰਮਾਣ ਦੇ ਕੰਮ 'ਚ ਲੱਗੇ ਵਾਹਨਾਂ ਨੂੰ ਕੀਤਾ ਅੱਗ ਹਵਾਲੇ
. . .  about 11 hours ago
ਇੰਫਾਲ ਦੇ ਨਾਗਮਪਾਲ ਰਿਮਜ਼ ਰੋਡ 'ਤੇ ਹੋਇਆ ਧਮਾਕਾ
. . .  about 11 hours ago
ਅੱਜ ਦਾ ਵਿਚਾਰ
. . .  about 12 hours ago
ਦੋ ਮੋਟਰਸਾਈਕਲ ਦੀ ਆਹਮਣੇ ਸਾਹਮਣੇ ਟੱਕਰ 'ਚਂ ਇੱਕ ਦੀ ਮੌਤ
. . .  1 day ago
ਪਨ ਬੱਸ ਖੜ੍ਹੇ ਟਰਾਲੇ ਨਾਲ ਟਕਰਾਈ ,15 ਜ਼ਖ਼ਮੀ
. . .  1 day ago
ਚੋਰੀ ਕੀਤੀਆਂ 15 ਲਗਜ਼ਰੀ ਗੱਡੀਆਂ ਸਮੇਤ ਇਕ ਵਿਅਕਤੀ ਕਾਬੂ, 6 ਫ਼ਰਾਰ
. . .  20 minutes ago
ਰੇਲ ਗੱਡੀ ਅੱਗੇ ਲੇਟ ਕੇ ਬਜ਼ੁਰਗ ਨੇ ਕੀਤੀ ਖ਼ੁਦਕੁਸ਼ੀ
. . .  40 minutes ago
15 ਸਾਲ ਪੁਰਾਣੇ 3 ਪਹੀਆ ਵਾਹਨ ਬਦਲੇ ਜਾਣਗੇ ਇਲੈਕਟ੍ਰਿਕ/ਸੀ.ਐਨ.ਜੀ 3 ਪਹੀਆ ਵਾਹਨਾਂ 'ਚ - ਪੰਨੂ
. . .  about 1 hour ago
ਤਿੰਨ ਜਣਿਆਂ ਸਮੇਤ ਰਾਜਸਥਾਨ ਫੀਡਰ (ਨਹਿਰ) 'ਚ ਡਿੱਗੀ ਕਾਰ
. . .  about 1 hour ago
ਬੀ.ਡੀ.ਪੀ.ਓ ਮੋਰਿੰਡਾ 10000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
. . .  about 1 hour ago
ਮਾਰਕੀਟ ਕਮੇਟੀ ਮਲੌਦ ਦੇ ਚੇਅਰਮੈਨ ਤੇ ਉਪ-ਚੇਅਰਮੈਨ ਨੇ ਸੰਭਾਲਿਆ ਅਹੁਦਾ
. . .  about 1 hour ago
ਗਣਤੰਤਰ ਦਿਵਸ ਪਰੇਡ ਦੀ ਰਿਹਰਸਲ ਦੇ ਚੱਲਦਿਆਂ ਇੱਕ ਟਰੇਨ ਰੱਦ, 7 ਦੇ ਰੂਟ ਬਦਲੇ
. . .  about 1 hour ago
ਯਾਤਰੀ ਵੱਲੋਂ ਐਮਰਜੈਂਸੀ ਲਾਈਟ ਦੀ ਬੈਟਰੀ 'ਚ ਲੁਕਾ ਕੇ ਲਿਆਂਦਾ 1.1 ਕਰੋੜ ਦਾ ਸੋਨਾ ਬਰਾਮਦ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 29 ਅੱਸੂ ਸੰਮਤ 550

ਮਾਨਸਾ

ਮੋਤੀ ਸਿਤਾਰੇ ਫੁੱਲ ਵੇ, ਮੇਰੀ ਮੁੱਠੀ ਦੇ ਵਿਚ ਕੁੱਲ ਵੇ...ਵੇ ਜਰਵਾਣਿਆਂ, ਮਰਜਾਣਿਆਂ...!

ਬਲਵਿੰਦਰ ਸਿੰਘ ਧਾਲੀਵਾਲ/ਰਾਵਿੰਦਰ ਸਿੰਘ ਰਵੀ
ਮਾਨਸਾ, 14 ਅਕਤੂਬਰ-ਪੰਜਾਬ ਕਲਾ ਪ੍ਰੀਸ਼ਦ ਚੰਡੀਗੜ੍ਹ ਵਲੋਂ ਸਿੱਖਿਆ ਵਿਕਾਸ ਮੰਚ ਦੇ ਸਹਿਯੋਗ ਨਾਲ ਸਥਾਨਕ ਮਾਤਾ ਸੁੰਦਰੀ ਯੂਨੀਵਰਸਿਟੀ ਗਰਲਜ਼ ਕਾਲਜ ਵਿਖੇ ਮਰਹੂਮ ਸ਼ਾਇਰ ਰਾਮ ਸਿੰਘ ਚਾਹਲ ਤੇ ਦੇਵਨੀਤ ਦੀ ਯਾਦ 'ਚ ਕਵੀ ਦਰਬਾਰ ਕਰਵਾਇਆ ਗਿਆ | ਪੰਜਾਬੀ ਦੇ ਨਾਮਵਰ ਸ਼ਾਇਰਾਂ ਨੇ ਕਵੀ ਦਰਬਾਰ 'ਚ ਆਪਣੀਆਂ ਰਚਨਾਵਾਂ ਪੇਸ਼ ਕਰ ਕੇ ਸਰੋਤਿਆਂ ਨੂੰ ਭਾਵੁਕ ਕਰ ਦਿੱਤਾ | ਸਮਾਗਮ ਦੀ ਪ੍ਰਧਾਨਗੀ ਪੰਜਾਬੀ ਅਕਾਦਮੀ ਦਿੱਲੀ ਦੇ ਪ੍ਰਧਾਨ ਗੁਰਭੇਜ ਸਿੰਘ ਗੁਰਾਇਆ ਨੇ ਕੀਤੀ ਜਦਕਿ ਪ੍ਰਧਾਨਗੀ ਮੰਡਲ 'ਚ ਦਿੱਲੀ ਯੂਨੀਵਰਸਿਟੀ ਦੇ ਪੰਜਾਬੀ ਵਿਭਾਗ ਦੇ ਪ੍ਰੋ: ਯਾਦਵਿੰਦਰ ਸਿੰਘ, ਕਾਲਜ ਪਿ੍ੰਸੀਪਲ ਡਾ: ਬਰਿੰਦਰ ਕੌਰ, ਸ਼ਾਇਰ ਮਨਮੋਹਨ, ਮਰਹੂਮ ਕਵੀ ਚਾਹਲ ਦੀ ਪਤਨੀ ਰਾਜ ਕੌਰ ਸ਼ਾਮਿਲ ਸਨ | ਭਾਵੇਂ ਸਾਰੇ ਕਵੀਆਂ ਨੇ ਰਚਨਾਵਾਂ ਸੁਣਾ ਕੇ ਹਾਜ਼ਰੀਨ ਨੂੰ ਕੁਦਰਤ, ਸਮਾਜ ਅਤੇ ਸਵੈ ਨਾਲ ਜੋੜਿਆ ਪਰ ਚਰਚਿਤ ਸ਼ਾਇਰ ਵਿਜੇ ਵਿਵੇਕ ਨੇ 2 ਗ਼ਜ਼ਲਾਂ ਸੁਣਾਉਣ ਦੇ ਨਾਲ ਹੀ ਤਰੰਨਮ 'ਚ ਸੁਣਾਏ ਗੀਤ ਨਾਲ ਪੂਰੀ ਮਹਿਫ਼ਲ ਨੂੰ ਆਪਣੇ ਨਾਂਅ ਕਰ ਲਿਆ | ਬੋਲ ਸਨ:-
ਮੋਤੀ ਸਿਤਾਰੇ ਫੁੱਲ ਵੇ, ਮੇਰੀ ਮੁੱਠੀ ਦੇ ਵਿਚ ਕੁੱਲ ਵੇ,
ਬਿਨ ਤੇਰੇ ਕਿਸ ਮੁੱਲ ਵੇ, ਕਦੇ ਸੁਣ ਨਿਮਾਣੀ ਦੀ ਹੂਕ ਵੇ,
ਤੇਰਾ ਐਡਾ ਰੁੱਖਾ ਸਲੂਕ ਵੇ, ਮੇਰੀ ਜਿੰਦ ਡਾਹਢੀ ਮਲੂਕ ਵੇ,
ਵੇ ਜਰਵਾਣਿਆਂ, ਮਰਜਾਣਿਆਂ.... |

ਨਾਲ ਕੁਝ ਪਲ ਹਵਾਵਾਂ ਨੂੰ ਵੀ ਰੋਕ ਲਿਆ | ਸਾਰੇ ਗੀਤ ਨੂੰ ਸਰੋਤਿਆਂ ਨੇ ਇੱਕੋ ਸਾਹ ਸੁਣਿਆ | ਨੌਜਵਾਨ ਸ਼ਾਇਰ ਸੰਦੀਪ ਸਿੰਘ ਭੰਮੇ ਨੇ ਗ਼ਜ਼ਲ
'ਦਰ, ਮੁਹੱਬਤ, ਜ਼ਿੰਦਗੀ, ਰੋਟੀ ਤੇ ਲਾਜ ਤੇ
ਮੈਂ ਇਕੱਲਾ ਲੜ ਰਿਹਾ, ਕਿੰਨੇ ਮੁਹਾਜ਼ 'ਤੇ |

ਨਾਲ ਭਰਵੀਂ ਹਾਜ਼ਰੀ ਲਗਵਾਈ | ਸ਼ਾਇਰ ਗੁਰਪ੍ਰੀਤ ਨੇ 'ਧੀ, ਚਾਕੂ, ਤਨਵੀਰ ਨੇ ਭਗਤ ਸਿੰਘ, ਜਗਦੀਪ ਸਿੱਧੂ ਨੇ ਖ਼ੁਦਕੁਸ਼ੀ ਕਵਿਤਾ ਸੁਣਾ ਕੇ ਚੰਗਾ ਰੰਗ ਬੰਨਿ੍ਹਆ | ਸ਼ਾਇਰਾ ਸੁਖਵਿੰਦਰ ਅੰਮਿ੍ਤ ਵਲੋਂ ਸੁਣਾਈਆਂ ਕਈ ਕਵਿਤਾਵਾਂ ਸਰੋਤਿਆਂ ਦੇ ਮਨਾਂ 'ਤੇ ਛਾਪ ਛੱਡ ਗਈਆਂ | ਉੱਘੇ ਸ਼ਾਇਰ ਤੇ ਮੈਗਜ਼ੀਨ ਹੁਣ ਦੇ ਸੰਪਾਦਕ ਸੁਸ਼ੀਲ ਦੁਸਾਂਝ, ਦਰਸ਼ਨ ਬੁੱਟਰ, ਮਨਮੋਹਨ, ਰਾਜਵਿੰਦਰ ਮੀਰ ਨੇ ਵੀ ਮਿਆਰੀ ਰਚਨਾਵਾਂ ਸੁਣਾਈਆਂ | ਪ੍ਰਧਾਨਗੀ ਭਾਸ਼ਣ ਦਿੰਦਿਆਂ ਗੁਰਾਇਆ ਨੇ ਕਿਹਾ ਕਿ ਪੰਜਾਬੀ ਅਕਾਦਮੀ ਦਿੱਲੀ ਪੰਜਾਬੀ ਮਾਂ ਬੋਲੀ ਤੇ ਸਾਹਿਤ ਦੀ ਪ੍ਰਫੁੱਲਿਤਾ ਲਈ ਵਚਨਬੱਧ ਹੈ | ਇਸ ਮੌਕੇ ਸਿੱਖਿਆ ਵਿਕਾਸ ਮੰਚ ਦੇ ਪ੍ਰਧਾਨ ਹਰਦੀਪ ਸਿੰਘ ਸਿੱਧੂ, ਬਾਰ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਵਿਜੇ ਸਿੰਗਲਾ, ਅਧਿਆਪਕਾ ਗੁਰਪ੍ਰੀਤ ਕੌਰ ਚਹਿਲ, ਗੁਰਪ੍ਰੀਤ ਕੌਰ ਟਿੱਬੀ, ਡਾ: ਬੂਟਾ ਸਿੰਘ ਬੋੜਾਵਾਲ, ਸ਼ਾਇਰ ਬਲਵੰਤ ਭਾਟੀਆ ਐਡਵੋਕੇਟ, ਯੂਥ ਅਕਾਲੀ ਆਗੂ ਗੁਰਪ੍ਰੀਤ ਸਿੰਘ ਬਣਾਂਵਾਲੀ, ਆਲੋਚਕ ਪ੍ਰੋ: ਗੁਰਦੀਪ ਸਿੰਘ ਢਿੱਲੋਂ ਗੁਰੂ ਨਾਨਕ ਕਾਲਜ ਬੁਢਲਾਡਾ, ਮਨਜੀਤ ਕੌਰ ਔਲਖ, ਡਾ: ਜਸਵਿੰਦਰ ਕੌਰ ਸੱਗੂ, ਸੁਰਿੰਦਰ ਕੌਰ, ਭੁਪਿੰਦਰ ਸਿੰਘ ਤੱਗੜ, ਕਹਾਣੀਕਾਰ ਜਸਵੀਰ ਢੰਡ, ਨਾਟਕਕਾਰ ਬਲਰਾਜ ਮਾਨ, ਹਰਿੰਦਰ ਮਾਨਸ਼ਾਹੀਆ ਆਦਿ ਹਾਜ਼ਰ ਸਨ |
ਪੁਸਤਕ ਮੇਲੇ 18 ਤੱਕ ਚੱਲੇਗਾ- ਨਵਜੋਤ ਕੌਰ
ਜ਼ਿਕਰਯੋਗ ਹੈ ਕਿ ਨੈਸ਼ਨਲ ਬੁੱਕ ਟਰੱਸਟ ਦਿੱਲੀ ਵਲੋਂ ਮਾਤਾ ਸੁੰਦਰੀ ਕਾਲਜ 'ਚ ਬੀਤੇ ਕੱਲ੍ਹ ਤੋਂ ਪੁਸਤਕ ਮੇਲਾ ਲਗਾਇਆ ਹੋਇਆ ਹੈ | ਟਰੱਸਟ ਦੇ ਪੰਜਾਬੀ ਵਿਭਾਗ ਦੀ ਉਪ ਸੰਪਾਦਕ ਨਵਜੋਤ ਕੌਰ ਨੇ ਦੱਸਿਆ ਕਿ ਪੁਸਤਕ ਮੇਲਾ 18 ਅਕਤੂਬਰ ਤੱਕ ਚੱਲੇਗਾ | ਉਨ੍ਹਾਂ ਦੱਸਿਆ ਕਿ ਪੰਜਾਬੀ ਦੀਆਂ ਕਿਤਾਬਾਂ ਦੇ ਨਾਲ ਨਾਲ ਹੋਰ ਭਾਸ਼ਾਵਾਂ ਦੀਆਂ ਪੁਸਤਕਾਂ 'ਤੇ ਵੀ ਵਿਸ਼ੇਸ਼ ਛੋਟ ਦਿੱਤੀ ਜਾ ਰਹੀ ਹੈ | ਵੇਖਿਆ ਗਿਆ ਕਿ ਪਾਠਕਾਂ ਵਲੋਂ ਪੁਸਤਕਾਂ ਪ੍ਰਤੀ ਉਤਸ਼ਾਹ ਦਿਖਾਇਆ ਜਾ ਰਿਹਾ ਹੈ ਅਤੇ ਵੱਡੀ ਗਿਣਤੀ 'ਚ ਪੁਸਤਕਾਂ ਦੀ ਖ਼ਰੀਦੋ ਫ਼ਰੋਖ਼ਤ ਹੋ ਰਹੀ ਹੈ |

ਦਲਿਤਾਂ ਤੇ ਮਜ਼ਦੂਰਾਂ 'ਤੇ ਹੋ ਰਹੇ ਅੱਤਿਆਚਾਰਾਂ ਿਖ਼ਲਾਫ਼ ਸੰਘਰਸ਼ ਦਾ ਰਾਹ ਅਪਣਾਵਾਂਗੇ- ਚੌਹਾਨ

ਮਾਨਸਾ, 14 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)-ਦਲਿਤਾਂ ਅਤੇ ਮਜ਼ਦੂਰਾਂ ਤੇ ਹੋ ਰਹੇ ਅੱਤਿਆਚਾਰਾਂ ਿਖ਼ਲਾਫ਼ ਸੰਘਰਸ਼ ਦਾ ਰਾਹ ਅਪਣਾਉਣਾ ਪਵੇਗਾ ਤਾਂ ਹੀ ਹੱਕਾਂ ਦੀ ਪੂਰਤੀ ਹੋਵੇਗੀ | ਇਹ ਪ੍ਰਗਟਾਵਾ ਪੰਜਾਬ ਖੇਤ ਮਜ਼ਦੂਰ ਸਭਾ ਦੇ ਜ਼ਿਲ੍ਹਾ ਪ੍ਰਧਾਨ ਕਿ੍ਸ਼ਨ ...

ਪੂਰੀ ਖ਼ਬਰ »

ਜ਼ੋਨਲ ਅਥਲੈਟਿਕ ਮੀਟ 'ਚ ਆਦਰਸ਼ ਸਕੂਲ ਭੁਪਾਲ ਨੇ ਜਿੱਤੀ ਓਵਰਆਲ ਟਰਾਫ਼ੀ

ਜੋਗਾ, 14 ਅਕਤੂਬਰ (ਬਲਜੀਤ ਸਿੰਘ ਅਕਲੀਆ)-ਸਰਦ ਰੁੱਤ ਜ਼ੋਨਲ ਸਕੂਲ ਖੇਡਾਂ ਵਿਚ ਆਦਰਸ਼ ਸਕੂਲ ਭੁਪਾਲ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਜ਼ੋਨ ਜੋਗਾ ਵਿਚੋਂ ਓਵਰਆਲ ਟਰਾਫ਼ੀ ਜਿੱਤਣ ਵਿੱਚ ਸਫਲਤਾ ਹਾਸਲ ਕੀਤੀ ਹੈ | ਸਰੀਰਕ ਸਿੱਖਿਆ ਅਧਿਆਪਕ ਗੁਰਲਾਭ ...

ਪੂਰੀ ਖ਼ਬਰ »

36 ਬੋਤਲਾਂ ਸਮੇਤ ਇਕ ਵਿਅਕਤੀ ਪੁਲਿਸ ਅੜਿੱਕੇ

ਸੀਂਗੋ ਮੰਡੀ, 14 ਅਕਤੂਬਰ (ਪਿ੍ੰਸ ਸੌਰਭ ਗਰਗ)-ਪੁਲਿਸ ਪ੍ਰਸ਼ਾਸਨ ਵਲੋਂ ਇਕ ਵਿਅਕਤੀ ਨੂੰ 36 ਬੋਤਲਾਂ ਸ਼ਰਾਬ ਸਮੇਤ ਕਾਬੂ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਹੌਲਦਾਰ ਬੋਘਾ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿੰਡ ਨਥੇਹਾ ਲਾਗੇ ਇਕ ਬਿਨਾਂ ਨੰਬਰ ਵਾਲੇ ...

ਪੂਰੀ ਖ਼ਬਰ »

ਐੱਨ. ਐੱਚ. ਐੱਮ ਕਾਮੇ 25 ਨੂੰ ਹੜਤਾਲ ਕਰਨਗੇ

ਮਾਨਸਾ 14 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)-ਐੱਨ. ਐੱਚ. ਐੱਮ. ਇੰਪਲਾਈਜ਼ ਯੂਨੀਅਨ ਵਲੋਂ ਹੱਕੀ ਮੰਗਾਂ ਨੂੰ ਲੈ ਕੇ 25 ਅਕਤੂਬਰ ਨੂੰ ਕੌਮੀ ਪੱਧਰ 'ਤੇ ਹੜਤਾਲ ਕੀਤੀ ਜਾਵੇਗੀ | ਇਹ ਜਾਣਕਾਰੀ ਦਿੰਦਿਆਂ ਯੂਨੀਅਨ ਦੇ ਸੂਬਾ ਪ੍ਰਧਾਨ ਅਮਰਜੀਤ ਸਿੰਘ ਪਟਿਆਲਾ ਨੇ ਕਿਹਾ ਕਿ 2 ...

ਪੂਰੀ ਖ਼ਬਰ »

ਜਲ ਘਰਾਂ ਤੋਂ ਲੋਕਾਂ ਨੂੰ ਪੀਣ ਵਾਲਾ ਨਹਿਰੀ ਪਾਣੀ ਮਿਲਣਾ ਬੰਦ

ਬੋਹਾ, 14 ਅਕਤੂਬਰ (ਸਲੋਚਨਾ ਤਾਂਗੜੀ)-ਇਸ ਖੇਤਰ ਵਿਚ ਵਾਰ ਵਾਰ ਨਹਿਰੀ ਪਾਣੀ ਦੀ ਬੰਦੀ ਆਉਣ ਕਰ ਕੇ ਲੋਕਾਂ ਨੂੰ ਜਲ ਘਰਾਂ ਤੋਂ ਸ਼ੁੱਧ ਪਾਣੀ ਮਿਲਣਾ ਬੰਦ ਹੁੰਦਾ ਜਾ ਰਿਹਾ ਹੈ | ਇਸ ਦੇ ਬਦਲ ਵਿਚ ਟਿਊਬਵੈੱਲਾਂ ਦਾ ਜ਼ਮੀਨਦੋਜ਼ ਪਾਣੀ ਜਲ ਘਰਾਂ ਦੀਆਂ ਟੈਂਕੀਆਂ ਵਿਚ ਭਰ ਕੇ ...

ਪੂਰੀ ਖ਼ਬਰ »

ਬਲਾਕ ਪੱਧਰੀ ਸਕੂਲ ਖੇਡਾਂ 'ਚ ਸਿਲਵਰ ਵਾਟਿਕਾ ਪਬਲਿਕ ਸਕੂਲ ਦਾ ਸ਼ਾਨਦਾਰ ਪ੍ਰਦਰਸ਼ਨ

ਭੀਖੀ, 14 ਅਕਤੂਬਰ (ਬਲਦੇਵ ਸਿੰਘ ਸਿੱਧੂ)-ਬਲਾਕ ਪੱਧਰੀ ਸਕੂਲ ਖੇਡਾਂ ਵਿਚ ਸਿਲਵਰ ਵਾਟਿਕਾ ਸਕੂਲ ਸਮਾਉਂ ਦੀਆਂ ਖਿਡਾਰਨਾਂ ਤੋਂ ਬਾਅਦ ਮੁੰਡਿਆਂ ਦਾ ਪ੍ਰਦਰਸ਼ਨ ਵੀ ਸ਼ਾਨਦਾਰ ਰਿਹਾ | ਲੰਬੀ ਛਾਲ (ਅੰਡਰ-14 ਸਾਲ) ਵਿਚ ਰਵਨੀਤ ਸਿੰਘ ਨੇ ਪਹਿਲਾ, (ਅੰਡਰ-17 ਸਾਲ) ਜਗਦੀਪ ਸਿੰਘ ...

ਪੂਰੀ ਖ਼ਬਰ »

ਅਧਿਆਪਕਾਂ ਦੀਆਂ ਤਨਖ਼ਾਹਾਂ 'ਚ ਕਟੌਤੀ ਕਰਨ ਦਾ ਫੁਰਮਾਨ ਸਿੱਖਿਆ ਵਿਰੋਧੀ-ਮਾਨਸ਼ਾਹੀਆ

ਮਾਨਸਾ, 14 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)-ਆਮ ਆਦਮੀ ਪਾਰਟੀ ਦੇ ਮਾਨਸਾ ਹਲਕੇ ਤੋਂ ਵਿਧਾਇਕ ਨਾਜਰ ਸਿੰਘ ਮਾਨਸ਼ਾਹੀਆ ਨੇ ਪੰਜਾਬ ਸਰਕਾਰ ਵਲੋਂ ਅਧਿਆਪਕਾਂ ਦੀਆਂ ਤਨਖਾਹਾਂ 'ਚ ਵੱਡੀ ਕਟੌਤੀ ਕਰਨ ਦੀ ਸਖ਼ਤ ਨਿੰਦਾ ਕੀਤੀ ਹੈ | ਉਨ੍ਹਾਂ ਦੋਸ਼ ਲਗਾਇਆ ਹੈ ਕਿ ...

ਪੂਰੀ ਖ਼ਬਰ »

ਜ਼ਰੂਰਤਮੰਦਾਂ ਨੂੰ ਨਕਲੀ ਅੰਗ ਤੇ ਟਰਾਈ ਸਾਈਕਲ ਵੰਡੇ

ਬੁਢਲਾਡਾ, 14 ਅਕਤੂਬਰ (ਰਾਹੀ)-ਭਾਰਤ ਵਿਕਾਸ ਪ੍ਰੀਸ਼ਦ ਬੁਢਲਾਡਾ ਵਲੋਂ ਲਗਪਗ 4 ਮਹੀਨੇ ਪਹਿਲਾਂ ਸ਼ਨਾਖ਼ਤ ਕੀਤੇ ਗਏ ਜ਼ਰੂਰਤਮੰਦ ਅੰਗਹੀਣ ਵਿਅਕਤੀਆਂ ਨੂੰ ਬਨਾਵਟੀ ਅੰਗ ਅਤੇ ਟਰਾਈ ਸਾਈਕਲ ਵੰਡਣ ਸਬੰਧੀ ਸਮਾਗਮ ਕੀਤਾ ਗਿਆ, ਜਿਸ ਦੇ ਮੁੱਖ ਮਹਿਮਾਨ ਵਜੋਂ ਪ੍ਰੀਸ਼ਦ ਦੇ ...

ਪੂਰੀ ਖ਼ਬਰ »

ਫੁੱਟਬਾਲ ਟੂਰਨਾਮੈਂਟ 'ਚ ਬਾਜੇਵਾਲਾ ਦੇ ਖਿਡਾਰੀਆਂ ਨੇ ਮਾਨਸਾ ਨੂੰ ਹਰਾਇਆ

ਮਾਨਸਾ, 14 ਅਕਤੂਬਰ (ਧਾਲੀਵਾਲ)-ਬਾਬਾ ਜੋਗੀ ਪੀਰ ਸਪੋਰਟਸ ਕਲੱਬ ਸੱਦਾ ਸਿੰਘ ਵਾਲਾ ਵਲੋਂ ਦੂਸਰਾ ਫੁੱਟਬਾਲ ਟੂਰਨਾਮੈਂਟ ਕਰਵਾਇਆ ਗਿਆ ¢ ਇਸ ਟੂਰਨਾਮੈਂਟ 'ਚ ਜ਼ਿਲ੍ਹੇ ਦੀਆਂ ਨਾਮਵਰ ਟੀਮਾਂ ਨੇ ਭਾਗ ਲਿਆ | ਫਾਈਨਲ ਮੁਕਾਬਲੇ 'ਚ ਪਿੰਡ ਬਾਜੇਵਾਲਾ ਦੇ ਖਿਡਾਰੀਆਂ ਨੇ ...

ਪੂਰੀ ਖ਼ਬਰ »

ਪੰਜਾਬ, ਪੰਜਾਬੀ ਭਾਸ਼ਾ ਤੇ ਪੰਜਾਬੀਅਤ ਦੀਆਂ ਸੂਖ਼ਮਤਾਵਾਂ ਨੂੰ ਸਮਝਣ ਸਬੰਧੀ ਸੈਮੀਨਾਰ

ਭਗਤਾ ਭਾਈਕਾ, 14 ਅਕਤੂਬਰ (ਸੁਖਪਾਲ ਸਿੰਘ ਸੋਨੀ)-ਸੰਤ ਬਾਬਾ ਹਜ਼ੂਰਾ ਸਿੰਘ ਦੀ ਰਹਿਨੁਮਾਈ ਵਿਚ ਚੱਲ ਰਹੀ ਸੰਸਥਾ ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਕਾਲਜ ਸੁਖਾਨੰਦ ਵਿਖੇ ਪੰਜਾਬੀ ਵਿਭਾਗ ਵਲੋਂ ਪੰਜਾਬ, ਪੰਜਾਬੀ ਭਾਸ਼ਾ ਅਤੇ ਪੰਜਾਬੀਅਤ ਦੀਆਂ ਸੂਖ਼ਮਤਾਵਾਂ ...

ਪੂਰੀ ਖ਼ਬਰ »

ਸ਼ਹੀਦ ਸਿੰਘਾਂ ਦੇ ਬਰਸੀ ਸਮਾਗਮਾਂ 'ਚ ਸ਼ਾਮਿਲ ਹੋਣ ਲਈ ਸਿੱਖ ਸੰਗਤਾਂ ਬਰਗਾੜੀ ਇਨਸਾਫ਼ ਮੋਰਚਾ ਸਥਾਨ ਲਈ ਰਵਾਨਾ

ਭਾਗੀਵਾਂਦਰ, 14 ਅਕਤੂਬਰ (ਮਹਿੰਦਰ ਸਿੰਘ ਰੂਪ)-ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਦੋਸ਼ੀਆਂ ਵਿਰੁੱਧ ਕਾਰਵਾਈ ਦੀ ਮੰਗ ਕਰ ਰਹੇ ਬਹਿਬਲ ਕਲਾਂ ਪੁਲਿਸ ਗੋਲੀ ਕਾਂਡ 'ਚ ਸ਼ਹੀਦ ਹੋਏ ਇਨਸਾਫ਼ ਪਸੰਦ ਸ਼ਹੀਦ ਸਿੰਘਾਂ ਦੀ ਤੀਜੀ ਬਰਸੀ ਦੇ ਸਮਾਗਮਾਂ 'ਚ ਸ਼ਾਮਿਲ ਹੋਣ ...

ਪੂਰੀ ਖ਼ਬਰ »

ਭਾਰਤੀ ਜਨਤਾ ਪਾਰਟੀ ਬਠਿੰਡਾ ਦਿਹਾਤੀ ਦੀ ਇਕੱਤਰਤਾ

ਭਗਤਾ ਭਾਈਕਾ, 14 ਅਕਤੂਬਰ (ਸੁਖਪਾਲ ਸਿੰਘ ਸੋਨੀ)-ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਸਵੇਤ ਮਲਿਕ ਦੇ ਨਿਰਦੇਸ਼ਾਂ ਤਹਿਤ ਬਠਿੰਡਾ ਦਿਹਾਤੀ ਦੀ ਮੀਟਿੰਗ ਪ੍ਰਧਾਨ ਗੁਰਵਿੰਦਰ ਸਿੰਘ ਭਗਤਾ ਦੀ ਅਗਵਾਈ ਹੇਠ ਸਥਾਨਕ ਸ਼ਹਿਰ ਵਿਖੇ ਹੋਈ | ਮੀਟਿੰਗ ਦੌਰਾਨ ਬੀ ਜੇ ਪੀ ...

ਪੂਰੀ ਖ਼ਬਰ »

ਸਬਜ਼ੀ ਉਤਪਾਦਕ ਕਿਸਾਨ ਪਰਾਲੀ ਰਾਹਾਂ 'ਤੇ ਸੁੱਟਣ ਲਈ ਮਜਬੂਰ

ਨਥਾਣਾ, 14 ਅਕਤੂਬਰ (ਗੁਰਦਰਸ਼ਨ ਲੁੱਧੜ)-ਪਿੰਡ ਗੰਗਾ ਦੇ ਖੇਤਾਂ ਵਿਚ ਸਬਜ਼ੀ ਉਤਪਾਦਕ ਕਿਸਾਨਾਂ ਨੇ ਝੋਨਾ ਵੱਢੇ ਜਾਣ ਤੋਂ ਬਾਅਦ ਪਰਾਲੀ ਆਪਣੇ ਖੇਤਾਂ ਨਾਲ ਲਗਦੇ ਰਾਹਾਂ 'ਤੇ ਸੁੱਟਣੀ ਸ਼ੁਰੂ ਕੀਤੀ ਹੈ | ਕਿਸਾਨ ਗੁਰਮੇਲ ਸਿੰਘ ਨੇ ਦੱਸਿਆ ਕਿ ਉਸ ਨੇ ਝੋਨੇ ਦੀ ਵਾਢੀ ਤੋਂ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਵਿਚ ਸ਼ਹੀਦ ਬਾਬਾ ਜ਼ੋਰਾਵਰ ਸਿੰਘ ਸਕੂਲ ਦੀ ਰਹੀ ਝੰਡੀ

ਮੌੜ ਮੰਡੀ, 14 ਅਕਤੂਬਰ (ਗੁਰਜੀਤ ਸਿੰਘ ਕਮਾਲੂ)-ਖੇਡ ਵਿਭਾਗ ਵਲੋਂ ਕਰਵਾਈਆਂ ਗਈਆਂ ਜ਼ਿਲ੍ਹਾ ਪੱਧਰੀ ਖੇਡਾਂ ਵਿਚ ਬਾਕਸਿੰਗ ਅਤੇ ਅਥਲੈਟਿਕਸ ਵਿਚੋਂ ਸ਼ਹੀਦ ਬਾਬਾ ਜ਼ੋਰਾਵਰ ਸਿੰਘ ਸਕੂਲ ਦੇ ਖਿਡਾਰੀਆਂ ਨੇ 9 ਪੁਜ਼ੀਸ਼ਨਾਂ ਹਾਸਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ | 14 ...

ਪੂਰੀ ਖ਼ਬਰ »

ਝੋਨੇ ਦੀ ਖ਼ਰੀਦ ਦੌਰਾਨ ਕਿਸਾਨਾਂ ਨੂੰ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ-ਕਾਂਗੜ

ਭਗਤਾ ਭਾਈਕਾ, 14 ਅਕਤੂਬਰ (ਸੁਖਪਾਲ ਸਿੰਘ ਸੋਨੀ)-ਝੋਨੇ ਦੀ ਖ਼ਰੀਦ ਦੌਰਾਨ ਪੰਜਾਬ ਦੇ ਇਕ ਵੀ ਕਿਸਾਨ ਨੂੰ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ | ਸੂਬੇ ਦੀਆਂ ਅਨਾਜ ਮੰਡੀਆਂ ਅੰਦਰ ਸਰਕਾਰ ਵਲੋਂ ਸਾਰੇ ਪੁਖ਼ਤਾ ਪ੍ਰਬੰਧ ਕਰ ਦਿੱਤੇ ਗਏ ਹਨ ਅਤੇ ਖ਼ਰੀਦ ਸਬੰਧੀ ...

ਪੂਰੀ ਖ਼ਬਰ »

ਮਾਲਵਾ ਸੱਭਿਆਚਾਰਕ ਭਲਾਈ ਮੰਚ ਵਲੋਂ ਲਗਾਏ ਕੈਂਪ ਦੌਰਾਨ 40 ਯੂਨਿਟ ਖ਼ੂਨ ਦਾਨ

ਭੁੱਚੋ ਮੰਡੀ, 14 ਅਕਤੂਬਰ (ਬਿੱਕਰ ਸਿੰਘ ਸਿੱਧੂ)-ਭੁੱਚੋ ਕੈਂਚੀਆਂ ਬਠਿੰਡਾ ਵਿਖੇ ਮਾਲਵਾ ਸਭਿਆਚਾਰਕ ਭਲਾਈ ਮੰਚ ਦੇ ਸਮੂਹ ਮੈਂਬਰਾਂ ਵਲੋਂ ਲਗਾਏ ਗਏ ਖ਼ੂਨ ਦਾਨ ਕੈਂਪ ਦੌਰਾਨ ਖ਼ੂਨ ਦਾਨੀਆਂ ਨੇ 40 ਯੂਨਿਟ ਖ਼ੂਨ ਦਾਨ ਕਰਕੇ ਮਨੁੱਖਤਾ ਦੀ ਵੱਡੀ ਸੇਵਾ ਕੀਤੀ | ਬਲੱਡ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਗੋਨਿਆਣਾ ਨੇ ਹਸਪਤਾਲ ਤੇ ਫਿਜ਼ਿਓਥਰੈਪੀ ਸੈਂਟਰ ਖੋਲਿ੍ਹਆ

ਗੋਨਿਆਣਾ, 14 ਅਕਤੂਬਰ (ਮਨਦੀਪ ਸਿੰਘ ਮੱਕੜ)-ਲਾਇਨਜ਼ ਕਲੱਬ ਗੋਨਿਆਣਾ ਵਲੋਂ ਲਾਇਨਜ਼ ਭਵਨ ਵਿਖੇ ਵੱਖ ਵੱਖ ਬਿਮਾਰੀਆਂ ਦੀ ਜਾਂਚ ਲਈ ਹਸਪਤਾਲ ਅਤੇ ਫਿਜ਼ਿਉਥਰੈਪੀ ਸੈਂਟਰ ਪ੍ਰਧਾਨ ਰਾਕੇਸ਼ ਕੁਮਾਰ ਬਿੱਟੂ ਦੀ ਅਗਵਾਈ ਹੇਠ, ਸਮੂਹ ਮੈਂਬਰਾਂ ਅਤੇ ਸ਼ਹਿਰ ਵਾਸੀਆਂ ਦੇ ...

ਪੂਰੀ ਖ਼ਬਰ »

ਪਰਾਲੀ ਨੂੰ ਅੱਗ ਲਗਾਉਣਾ ਕਿਸਾਨਾਂ ਦੀ ਮਜਬੂਰੀ- ਝੰਡੂਕਾ

ਝੁਨੀਰ, 14 ਅਕਤੂਬਰ (ਵਸ਼ਿਸ਼ਟ)-ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੀ ਬਲਾਕ ਇਕਾਈ ਦੀ ਕਾਰਜਕਾਰਨੀ ਮੀਟਿੰਗ ਕਿਸਾਨ ਮੰਗਾਂ ਨੂੰ ਲੈ ਕੇ ਜ਼ਿਲ੍ਹਾ ਪ੍ਰਧਾਨ ਨਿਰਮਲ ਸਿੰਘ ਝੰਡੂਕਾ ਦੀ ਅਗਵਾਈ 'ਚ ਹੋਈ | ਉਨ੍ਹਾਂ ਕਿਹਾ ਕਿ ਰਾਜ ਅਤੇ ਕੇਂਦਰ ਸਰਕਾਰ ਵੱਲੋਂ ਜੀਰੀ ਦੀ ...

ਪੂਰੀ ਖ਼ਬਰ »

ਸੱਟੇ ਦਾ ਅੱਡਾ ਬਣ ਰਿਹੈ ਇਤਿਹਾਸਿਕ ਨਗਰ ਤਲਵੰਡੀ ਸਾਬੋ

ਤਲਵੰਡੀ ਸਾਬੋ, 14 ਅਕਤੂਬਰ (ਰਣਜੀਤ ਸਿੰਘ ਰਾਜੂ)-ਇਤਿਹਾਸਕ ਨਗਰ ਤਲਵੰਡੀ ਸਾਬੋ ਹੁਣ ਸੱਟੇ ਦੀ ਮੰਡੀ ਵਜੋਂ ਆਪਣਾ ਸਥਾਨ ਬਣਾਉਂਦਾ ਦਿਖਾਈ ਦੇ ਰਿਹਾ ਹੈ ਜਿਥੇ ਰੋਜ਼ਾਨਾ ਲੱਖਾਂ ਰੁਪਏ ਦਾ ਦੜਾ ਸੱਟਾ ਇਲਾਕੇ ਵਿਚੋਂ ਹੀ ਨਹੀਂ ਸਗੋਂ ਨਾਲ ਲੱਗਦੇ ਹਰਿਆਣੇ ਵਿਚੋਂ ਵੀ ਲੱਗ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ (ਡਕੌਾਦਾ) ਵਲੋਂ ਬਿਜਲੀ ਰੇਟਾਂ ਦੇ ਵਾਧੇ ਦੀ ਨਿਖੇਧੀ

ਭਾਈਰੂਪਾ, 14 ਅਕਤੂਬਰ (ਵਰਿੰਦਰ ਲੱਕੀ)-ਭਾਰਤੀ ਕਿਸਾਨ ਯੂਨੀਅਨ (ਡਕੌਾਦਾ) ਦੇ ਬਲਾਕ ਪ੍ਰਧਾਨ ਨਾਹਰ ਸਿੰਘ ਭਾਈਰੂਪਾ ਤੇ ਸਵਰਨ ਸਿੰਘ ਮੈਂਗੀ ਨੇ ਇਕ ਪੈੱ੍ਰਸ ਨੋਟ ਜਾਰੀ ਕਰਦੇ ਹੋਏ ਪੰਜਾਬ ਸਰਕਾਰ ਵਲੋਂ 12 ਪ੍ਰਤੀਸ਼ਤ ਬਿਜਲੀ ਰੇਟਾਂ ਦੇ ਵਾਧੇ ਦੀ ਨਿਖੇਧੀ ਕੀਤੀ ਹੈ | ...

ਪੂਰੀ ਖ਼ਬਰ »

ਲੋਕ ਇਨਸਾਫ਼ ਪਾਰਟੀ ਨੇ ਲੈਕਚਰਾਰ ਰਾਮਪਾਲ ਔਲਖ ਜ਼ਿਲ੍ਹਾ ਸਕੱਤਰ ਨਿਯੁਕਤ

ਭਗਤਾ ਭਾਈਕਾ, 14 ਅਕਤੂਬਰ (ਸੁਖਪਾਲ ਸਿੰਘ ਸੋਨੀ)-ਲੋਕ ਇਨਸਾਫ਼ ਪਾਰਟੀ ਦੀਆਾ ਨੀਤੀਆਾ ਅਤੇ ਪਾਰਟੀ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਦੀ ਕਾਰਜਕਾਰੀ ਨੂੰ ਪੰਜਾਬ ਦੇ ਵੱਖ ਵੱਖ ਤਬਕਿਆਾ ਦੇ ਸਿਆਣੇ ਸੂਝਵਾਨ ਅਤੇ ਪੜ੍ਹੇ ਲਿਖੇ ਲੋਕਾਾ ਦਾ ਦਿਨ ਬ ਦਿਨ ਸਮਰਥਨ ਪ੍ਰਾਪਤ ਹੋ ...

ਪੂਰੀ ਖ਼ਬਰ »

ਜ਼ਹਿਰੀਲੀ ਚੀਜ਼ ਖਾਣ ਨਾਲ 3 ਪਸ਼ੂਆਂ ਦੀ ਮੌਤ ਤੇ 4 ਬਿਮਾਰ

ਝੁਨੀਰ, 14 ਅਕਤੂਬਰ (ਰਮਨਦੀਪ ਸਿੰਘ ਸੰਧੂ)-ਨੇੜਲੇ ਪਿੰਡ ਭੰਮੇ ਖੁਰਦ ਵਿਖੇ ਕਿਸਾਨ ਗੋਰਾ ਸਿੰਘ ਦੇ 7 ਪਸ਼ੂ ਜੋ ਕਿ ਜ਼ਹਿਰੀਲੀ ਚੀਜ਼ ਖਾ ਗਏ ਹਨ, 'ਚੋਂ 3 ਦੀ ਮੌਤ ਹੋ ਗਈ ਹੈ ਅਤੇ ਇਕ ਮੱਝ, ਗਾਂ, ਵੱਛੀ ਅਤੇ ਬਲਦ ਹਾਲੇ ਬਿਮਾਰ ਹਨ, ਜਿੰਨਾ ਦਾ ਇਲਾਜ ਚੱਲ ਰਿਹਾ ਹੈ | ਗੋਰਾ ਸਿੰਘ ...

ਪੂਰੀ ਖ਼ਬਰ »

ਅੰਡਰ-14 ਜ਼ਿਲ੍ਹਾ ਪੱਧਰੀ ਖੇਡ ਮੁਕਾਬਲੇ ਸ਼ਾਨੋ-ਸ਼ੌਕਤ ਨਾਲ ਸਮਾਪਤ
8ਫੁੱਟਬਾਲ ਲੜਕਿਆਂ 'ਚ ਮਾਨਸਾ ਮੋਹਰੀ

ਮਾਨਸਾ, 14 ਅਕਤੂਬਰ (ਰਾਵਿੰਦਰ ਸਿੰਘ ਰਵੀ)-ਸਥਾਨਕ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਦੇ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਚੱਲ ਰਹੇ ਅੰਡਰ-14 ਸਾਲ ਜ਼ਿਲ੍ਹਾ ਪੱਧਰੀ ਲੜਕੇ/ਲੜਕੀਆਂ ਖੇਡ ਮੁਕਾਬਲੇ ਸ਼ਾਨੋ ਸ਼ੌਕਤ ਨਾਲ ਸਮਾਪਤ ਹੋ ਗਏ | ਫੁੱਟਬਾਲ ਲੜਕਿਆਂ ਦੇ ਖੇਡ ...

ਪੂਰੀ ਖ਼ਬਰ »

ਕਣਕ ਬੀਜ ਦੀ ਸਬਸਿਡੀ ਨਾ ਮਿਲਣ ਕਾਰਨ ਕਿਸਾਨਾਂ 'ਚ ਰੋਸ

ਬੁਢਲਾਡਾ, 14 ਅਕਤੂਬਰ (ਸਵਰਨ ਸਿੰਘ ਰਾਹੀ)-ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਾਦਾ) ਦੇ ਬਲਾਕ ਵਿੱਤ ਸਕੱਤਰ ਦਰਸ਼ਨ ਸਿੰਘ ਗੁਰਨੇ ਕਲਾਂ ਨੇ ਕਿਹਾ ਕਿ ਖੇਤੀਬਾੜੀ ਵਿਭਾਗ ਕਿਸਾਨਾਂ ਨੂੰ ਸਿਰਫ਼ ਕਾਗ਼ਜ਼ਾਂ ਵਿਚ ਹੀ ਸਬਸਿਡੀਆਂ ਦੇ ਰਿਹਾ ਹੈ ਅਸਲੀਅਤ 'ਚ ਲੋੜਵੰਦ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਸਕੂਲ ਅਥਲੈਟਿਕ ਮੀਟ ਦੀ ਓਵਰਆਲ ਟਰਾਫ਼ੀ 'ਤੇ ਤਲਵੰਡੀ ਸਾਬੋ ਜ਼ੋਨ ਦੇ ਲੜਕੇ-ਲੜਕੀਆਂ ਦਾ ਕਬਜ਼ਾ

ਬਠਿੰਡਾ, 14 ਅਕਤੂਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਸਿੱਖਿਆ ਵਿਭਾਗ ਦੀ ਤਿੰਨ ਰੋਜ਼ਾ ਜ਼ਿਲ੍ਹਾ ਪੱਧਰੀ ਸਕੂਲ ਅਥਲੈਟਿਕ ਮੀਟ ਸ਼ਾਨੋ-ਸ਼ੌਕਤ ਨਾਲ ਸਮਾਪਤ ਹੋ ਗਈ ਹੈ | ਅੰਡਰ-14,17,19 ਸਾਲ ਵਰਗ ਵਿਚ ਤਲਵੰਡੀ ਸਾਬੋ ਜ਼ੋਨ ਦੇ ਲੜਕਿਆਂ ਨੇ 74 ਅੰਕ ਪ੍ਰਾਪਤ ਅਤੇ ਲੜਕੀਆਂ ਨੇ 53 ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਵਿਰਾਸਤੀ ਮੁਕਾਬਲਿਆਂ 'ਚ 9 ਬਲਾਕਾਂ ਦੇ 98 ਵਿਦਿਆਰਥੀਆਂ ਨੇ ਵਿਖਾਇਆ ਹੁਨਰ

ਬਠਿੰਡਾ, 14 ਅਕਤੂਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਵਿਰਾਸਤ ਸੰਭਾਲ ਦੇ ਕੌਮੀ ਟਰੱਸਟ ਵਲੋਂ ਯੁਵਕ ਸੇਵਾਵਾਂ ਵਿਭਾਗ ਦੇ ਸਹਿਯੋਗ ਨਾਲ ਸਭਿਆਚਾਰ ਅਤੇ ਵਿਰਾਸਤ ਚੇਤਨਾ ਪ੍ਰੋਗਰਾਮ ਤਹਿਤ ਜ਼ਿਲ੍ਹਾ ਪੱਧਰੀ ਵਿਰਾਸਤੀ ਮੁਕਾਬਲੇ ਕਰਵਾਏ ਗਏ | ਮੁਕਾਬਲਿਆਂ ਵਿਚ ਜ਼ਿਲ੍ਹਾ ...

ਪੂਰੀ ਖ਼ਬਰ »

ਵਕੀਲ ਕਿੰਗਰਾ ਨੇ ਕਿਸਾਨਾਂ ਦੀ ਲੁੱਟ ਦੇ ਅੰਕੜੇ ਜੁਟਾਉਣ ਲਈ ਦਾਣਾ ਮੰਡੀ 'ਚ ਕਿਸਾਨ ਹੈਲਪ ਡੈਸਕ ਲਗਾਇਆ

ਡੱਬਵਾਲੀ, 14 ਅਕਤੂਬਰ (ਇਕਬਾਲ ਸਿੰਘ ਸ਼ਾਂਤ)-ਦਾਣਾ ਮੰਡੀ 'ਚ ਕਿਸਾਨਾਂ ਦੀਆਂ ਲੁੱਟ ਬਾਰੇ ਅੱਜ ਵਕੀਲ ਗੁਰਰਤਨ ਪਾਲ ਸਿੰਘ ਕਿੰਗਰਾ ਨੇ ਅੱਜ ਮਾਰਕੀਟ ਕਮੇਟੀ ਦਫ਼ਤਰ ਡੱਬਵਾਲੀ ਦੇ ਮੂਹਰੇ ਕਿਸਾਨ ਹੈਲਪ ਡੈਸਕ ਲਗਾਇਆ | ਜਿਸ ਵਿਚ ਕਿਸਾਨਾਂ ਦਾ ਮਾਰਗਦਰਸ਼ਨ ਅਤੇ ਉਨ੍ਹਾਂ ...

ਪੂਰੀ ਖ਼ਬਰ »

ਝੋਨੇ ਦੀ ਪਰਾਲੀ ਸਾੜਨ ਬਾਰੇ ਸਰਕਾਰੀ ਨੀਤੀ ਤੇ ਨੀਅਤ ਿਖ਼ਲਾਫ਼ ਕਿਸਾਨਾਂ ਵਲੋਂ ਮੀਟਿੰਗ

ਡੱਬਵਾਲੀ, 14 ਅਕਤੂਬਰ (ਇਕਬਾਲ ਸਿੰਘ ਸ਼ਾਂਤ)-ਝੋਨੇ ਦੀ ਪਰਾਲੀ ਸਾੜਨ ਸੰਬੰਧੀ ਕਿਸਾਨਾਂ ਨੇ ਲਾਮਬੰਦੀ ਮੁਹਿੰਮ ਵਿੱਢੀ ਹੋਈ ਹੈ | ਜਿਸ ਸਬੰਧੀ ਤਹਿਸੀਲ ਕੰਪਲੈਕਸ 'ਚ ਕਿਸਾਨਾਂ ਦੀ ਮੀਟਿੰਗ ਹੋਈ | ਜਿਸ ਵਿਚ ਖੇਤਰ ਦੇ ਪਿੰਡ ਮਸੀਤਾਂ, ਮੌਜਗੜ੍ਹ, ਲੋਹਗੜ੍ਹ, ਗੰਗਾ, ...

ਪੂਰੀ ਖ਼ਬਰ »

ਵਿਦਿਆਰਥੀਆਂ ਨੇ 4 ਰੋਜ਼ਾ ਵਿੱਦਿਅਕ ਫੇਰਾ ਲਗਾਇਆ

ਮਾਨਸਾ, 14 ਅਕਤੂਬਰ (ਸੱਭਿ.ਪ੍ਰਤੀ.)-ਮਾਤਾ ਗੁਜਰੀ ਪਬਲਿਕ ਸਕੂਲ ਬਹਿਣੀਵਾਲ ਦੇ ਵਿਦਿਆਰਥੀਆਂ ਨੇ 4 ਰੋਜ਼ਾ ਵਿੱਦਿਅਕ ਫੇਰਾ ਲਗਾਇਆ | ਪਿ੍ੰਸੀਪਲ ਮੋਨਿਕਾ ਗੁਪਤਾ ਨੇ ਦੱਸਿਆ ਕਿ ਰਾਜਸਥਾਨ ਵਿਖੇ ਲਗਾਏ ਵਿੱਦਿਅਕ ਫੇਰਾ ਮੌਕੇ ਵਿਦਿਆਰਥੀਆਂ ਨੇ ਇਤਿਹਾਸਕ ਸਥਾਨਾਂ ਦੀ ...

ਪੂਰੀ ਖ਼ਬਰ »

ਮਾਊਾਟ ਲਿਟਰਾ ਜ਼ੀ ਸਕੂਲ ਵਲੋਂ ਐਡਵੈਂਚਰ ਕੈਂਪ ਲਈ ਮਸ਼ੋਬਰਾਂ-ਸ਼ਿਮਲਾ ਟੂਰ

ਲਹਿਰਾ ਮੁਹੱਬਤ, 14 ਅਕਤੂਬਰ (ਸੁਖਪਾਲ ਸਿੰਘ ਸੁੱਖੀ)-ਮਾਊਾਟ ਲਿਟਰਾ ਜ਼ੀ ਸਕੂਲ ਲਹਿਰਾ ਧੁਰਕੋਟ (ਰਾਮਪੁਰਾ) ਵਲੋਂ ਪੰਜਵੀਂ ਜਮਾਤ ਤੋਂ ਲੈ ਕੇ ਦਸਵੀਂ ਜਮਾਤ ਤੱਕ ਵਿਦਿਆਰਥੀਆਂ ਦਾ ਐਡਵੇਂਚਰ ਕੈਂਪ ਲਈ ਮੋਸ਼ਬਰਾਂ (ਸ਼ਿਮਲਾ) ਦਾ ਟੂਰ ਲਗਵਾਇਆ ਗਿਆ | ਉੱਥੇ ਬੱਚਿਆਂ ਨੇ ...

ਪੂਰੀ ਖ਼ਬਰ »

ਨਵਰਾਤਰਾ ਫੈਸਟ-2018 'ਚ ਫੈਂਸੀ ਡਰੈੱਸ ਮੁਕਾਬਲੇ ਕਰਵਾਏ

ਡੱਬਵਾਲੀ, 14 ਅਕਤੂਬਰ (ਇਕਬਾਲ ਸਿੰਘ ਸ਼ਾਂਤ)-ਹਰਿਆਣਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸ਼ੇਰਗੜ੍ਹ ਵਿਖੇ ਨਵਰਾਤਰਾ ਫੈਸਟ-2018 ਦੇ ਤਹਿਤ ਨਰਸਰੀ ਤੋਂ ਦੂਜੀ ਜਮਾਤ ਤੱਕ ਦੇ ਵਿਦਿਆਰਥੀਆਂ ਵਿਚਕਾਰ ਫੈਂਸੀ ਡਰੈੱਸ ਮੁਕਾਬਲੇ ਕਰਵਾਏ ਗਏ | ਜਿਸ ਵਿਚ ਲਗਭਗ 40 ਵਿਦਿਆਰਥੀਆਂ ...

ਪੂਰੀ ਖ਼ਬਰ »

ਫਾਈਨਲ ਮੁਕਾਬਲੇ 'ਚ ਰਾਮਾਂ ਮੰਡੀ ਵਲੋਂ ਬਠਿੰਡਾ ਟੀਮ ਨੂੰ ਕਰਾਰੀ ਹਾਰ

ਰਾਮਾਂ ਮੰਡੀ, 14 ਅਕਤੂਬਰ (ਤਰਸੇਮ ਸਿੰਗਲਾ)-ਸਥਾਨਕ ਸੈਮਸਨ ਯੂਥ ਕਲੱਬ ਵਲੋਂ ਖੇਡ ਸਟੇਡੀਅਮ ਪਿੰਡ ਰਾਮਾਂ ਵਿਖੇ ਕਰਵਾਏ ਗਏ ਪਹਿਲੇ ਸੰਤ ਯੂਸਫ਼ ਮਸੀਹ ਯਾਦਗਾਰੀ ਕ੍ਰਿਕਟ ਟੂਰਨਾਮੈਂਟ ਵਿਚ ਪੰਜਾਬ ਅਤੇ ਹਰਿਆਣਾ ਸੂਬੇ ਦੀਆਂ 64 ਟੀਮਾਂ ਨੇ ਭਾਗ ਲਿਆ | ਇਸ ਦੌਰਾਨ ਫਾਈਨਲ ...

ਪੂਰੀ ਖ਼ਬਰ »

ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਵਿਖੇ Tਸ਼ਖ਼ਸੀਅਤ ਵਿਕਾਸ'' ਦੇ ਵਿਸ਼ੇ 'ਤੇ ਭਾਸ਼ਣ

ਬਠਿੰਡਾ, 14 ਅਕਤੂਬਰ (ਸਟਾਫ਼ ਰਿਪੋਰਟਰ)- ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ, ਬਠਿੰਡਾ ਦੇ ਯੂਨੀਵਰਸਿਟੀ ਬਿਜ਼ਨਸ ਸਕੂਲ (ਯੂ.ਬੀ.ਐਸ.) ਵਲੋਂ ਐਮ.ਬੀ.ਏ. ਦੇ ਪਹਿਲੇ ਅਤੇ ਦੂਜੇ ਸਾਲ ਦੇ ਵਿਦਿਆਰਥੀਆਂ ਲਈ Tਸ਼ਖ਼ਸੀਅਤ ਵਿਕਾਸ'' ਵਿਸ਼ੇ 'ਤੇ ਇਕ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਪ੍ਰਾਇਮਰੀ ਖੇਡਾਂ ਵਿਚ ਮਾਸਟਰ ਮਾਈਾਡ ਸਕੂਲ ਦੇ ਖਿਡਾਰੀਆਂ ਦਾ ਸ਼ਾਨਦਾਰ ਪ੍ਰਦਰਸ਼ਨ

ਰਾਮਾਂ ਮੰਡੀ, 14 ਅਕਤੂਬਰ (ਗੁਰਪ੍ਰੀਤ ਸਿੰਘ ਅਰੋੜਾ)-ਬੀਤੇ ਦਿਨੀਂ ਸਮਾਪਤ ਹੋਈਆਂ ਜ਼ਿਲ੍ਹਾ ਪੱਧਰੀ ਪ੍ਰਾਇਮਰੀ ਖੇਡਾਂ ਵਿੱਚ ਨੇੜਲੇ ਪਿੰਡ ਬੰਗੀ ਰੁੱਘੂ ਦੇ ਮਾਸਟਰ ਮਾਈਾਡ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 8 ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX