ਤਾਜਾ ਖ਼ਬਰਾਂ


ਹਾਲੈਂਡ ਨੇ ਆਸਟ੍ਰੇਲੀਆ ਨੂੰ ਹਰਾ ਕੇ, ਫਾਈਨਲ 'ਚ ਬਣਾਈ ਥਾਂ
. . .  1 day ago
ਭੁਵਨੇਸ਼ਵਰ 15 ਦਸੰਬਰ (ਚਹਿਲ)- ਪਿਛਲੀ ਚੈਂਪੀਅਨ ਆਸਟ੍ਰੇਲੀਆ ਦੀ ਟੀਮ ਨੂੰ ਸਡਨ ਡੈੱਥ ਰਾਹੀਂ ਹਰਾ ਕੇ, ਹਾਲੈਂਡ ਦੀ ਟੀਮ ਨੇ ਵਿਸ਼ਵ ਕੱਪ ਹਾਕੀ ਦੇ ਫਾਈਨਲ 'ਚ ਥਾਂ ਬਣਾ ਲਈ ...
ਸਾਡੀ ਦਲੀਲ ਨੂੰ ਗਲਤ ਸਮਝਿਆ ਗਿਆ - ਸਰਕਾਰ ਨੇ ਸੁਪਰੀਮ ਕੋਰਟ 'ਚ ਦਾਖਲ ਕੀਤੀ ਅਰਜ਼ੀ
. . .  1 day ago
ਨਵੀਂ ਦਿੱਲੀ, 15 ਦਸੰਬਰ - ਰਾਫੇਲ ਸੌਦੇ ਨੂੰ ਲੈ ਕੇ ਮਚੇ ਘਮਸਾਣ ਵਿਚਕਾਰ ਮੋਦੀ ਸਰਕਾਰ ਨੇ ਆਪਣੇ ਬਚਾਅ 'ਚ ਸਫ਼ਾਈ ਪੇਸ਼ ਕੀਤੀ ਹੈ। ਕੇਂਦਰ ਵੱਲੋਂ ਸੁਪਰੀਮ ਕੋਰਟ 'ਚ ਅਰਜ਼ੀ ਦਾਖਲ ਕੀਤੀ ਗਈ ਹੈ। ਜਿਸ ਵਿਚ ਸਰਕਾਰ ਨੇ ਕਿਹਾ ਹੈ ਕਿ ਉਸ ਨੇ ਕੋਰਟ ਨੂੰ ਗੁਮਰਾਹ ਨਹੀਂ...
ਨਾਮਜ਼ਦਗੀਆਂ ਭਰਨ ਦੇ ਪਹਿਲੇ ਦਿਨ ਚਾਹਵਾਨ ਉਮੀਦਵਾਰਾਂ ਨੇ ਭਰੀਆਂ ਫਾਈਲਾਂ
. . .  1 day ago
ਬੈਲਜੀਅਮ ਵਿਸ਼ਵ ਕੱਪ ਹਾਕੀ ਦੇ ਫਾਈਨਲ 'ਚ ਪੁੱਜਿਆ
. . .  1 day ago
ਭੁਵਨੇਸ਼ਵਰ 15 ਦਸੰਬਰ (ਚਹਿਲ)- ਇੱਥੇ ਕਾਲਿੰਗਾ ਸਟੇਡੀਅਮ 'ਚ ਚੱਲ ਰਹੇ ਉਡੀਸ਼ਾ ਵਿਸ਼ਵ ਕੱਪ ਹਾਕੀ ਦੇ ਟੂਰਨਾਮੈਂਟ ਦੇ ਪਹਿਲੇ ਸੈਮੀਫਾਈਨਲ 'ਚ ਬੈਲਜ਼ੀਅਮ ਦੀ ਟੀਮ ਨੇ ਇੰਗਲੈਂਡ ਨੂੰ 6-੦ ਦੇ ਵੱਡੇ ਅੰਤਰ ਨਾਲ ਹਰਾਕੇ, ਪਹਿਲੀ ਵਾਰ ਆਲਮੀ ਕੱਪ ਦੇ ਫਾਈਨਲ 'ਚ ਖੇਡਣ ਦਾ...
ਦਿੱਲੀ ਹਾਈਕੋਰਟ ਸਜਣ ਕੁਮਾਰ 'ਤੇ ਸੋਮਵਾਰ ਸੁਣਾਏਗਾ ਅਹਿਮ ਫ਼ੈਸਲਾ
. . .  1 day ago
ਨਵੀਂ ਦਿੱਲੀ, 15 ਦਸੰਬਰ - ਦਿੱਲੀ ਹਾਈਕੋਰਟ 17 ਦਸੰਬਰ ਸੋਮਵਾਰ ਨੂੰ 1984 ਸਿੱਖ ਕਤਲੇਆਮ ਮਾਮਲੇ 'ਚ ਸੱਜਣ ਕੁਮਾਰ ਨੂੰ ਬਰੀ ਕੀਤੇ ਜਾਣ ਖਿਲਾਫ ਅਰਜ਼ੀ 'ਤੇ ਫ਼ੈਸਲਾ...
ਚੋਰਾਂ ਦੇ ਹੌਸਲੇ ਬੁਲੰਦ, ਖੇਤਾਂ 'ਚੋਂ ਨਿਰੰਤਰ ਟਰਾਂਸਫਾਰਮ ਚੋਰੀ ਕਰਨ ਦਾ ਸਿਲਸਿਲਾ ਜਾਰੀ
. . .  1 day ago
ਜੈਤੋ, 15 ਦਸੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਚੋਰਾਂ ਦੇ ਹੋਏ ਹੌਸਲੇ ਬੁਲੰਦ 'ਤੇ ਕਿਸਾਨਾਂ ਦੇ ਖੇਤਾਂ ਵਿਚੋਂ ਨਿਰੰਤਰ ਟਰਾਂਸਫਾਰਮ ਚੋਰੀ ਕਰਨ ਦਾ ਸਿਲਸਿਲਾ ਜਾਰੀ ਪ੍ਰੰਤੂ ਪੁਲਿਸ ਪ੍ਰਸ਼ਾਸਨ ਚੋਰਾਂ ਨੂੰ ਕਾਬੂ ਕਰਨ 'ਚ ਪੂਰੀ ਅਸਫਲ ਸਾਬਤ ਹੋਇਆ। ਪ੍ਰਾਪਤ...
ਸੁਲਤਾਨਪੁਰ ਲੋਧੀ ਵਿਖੇ ਨੌਜਵਾਨ ਦੀ ਸ਼ੱਕੀ ਹਾਲਤ 'ਚ ਮੌਤ
. . .  1 day ago
ਸੁਲਤਾਨਪੁਰ ਲੋਧੀ, 15 ਦਸੰਬਰ (ਜਗਮੋਹਨ ਸਿੰਗ ਥਿੰਦ, ਨਰੇਸ਼ ਹੈਪੀ)- ਜ਼ਮੀਨੀ ਝਗੜੇ ਦੇ ਚਲਦਿਆ ਸੁਲਤਾਨ ਲੋਧੀ ਵਿਖੇ ਦਰਸ਼ਨ ਸਿੰਘ ਨਾਂਅ ਦੇ ਨੌਜਵਾਨ ਦੀ ਸ਼ੱਕੀ ਹਾਲਤ 'ਚ ਮੌਤ ਹੋਣ ਦੀ ਖ਼ਬਰ ਮਿਲੀ ਹੈ। ਪਰਿਵਾਰਕ ਮੈਂਬਰਾਂ ਅਤੇ ਜਥੇਬੰਦੀਆਂ ਵੱਲੋਂ ਸਿਵਲ .....
ਗ੍ਰਾਮ ਪੰਚਾਇਤਾਂ ਦੀਆਂ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਪ੍ਰਕਿਰਿਆ ਹੋਈ ਸ਼ੁਰੂ
. . .  1 day ago
ਨਰੋਟ ਜੈਮਲ ਸਿੰਘ, 15 ਦਸੰਬਰ (ਗੁਰਮੀਤ ਸਿੰਘ)- ਸੂਬੇ 'ਚ 30 ਦਸੰਬਰ ਨੂੰ ਹੋਣ ਜਾ ਰਹੀਆਂ ਗ੍ਰਾਮ ਪੰਚਾਇਤਾਂ ਦੀਆਂ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਪ੍ਰਕਿਰਿਆ ਅੱਜ ਸ਼ੁਰੂ ਹੋ ਗਈ ਹੈ। ਹਾਲਾਂਕਿ ਨਾਮਜ਼ਦਗੀ ਪੱਤਰ ਭਰਨ ਦੇ ਪਹਿਲੇ ਦਿਨ ਸਰਪੰਚ ਅਤੇ......
ਅਗਸਤਾ ਵੈਸਟਲੈਂਡ ਮਾਮਲਾ : 19 ਦਸੰਬਰ ਨੂੰ ਹੋਵੇਗੀ ਮਿਸ਼ੇਲ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ
. . .  1 day ago
ਨਵੀਂ ਦਿੱਲੀ, 15 ਦਸੰਬਰ- ਅਗਸਤਾ ਵੈਸਟਲੈਂਡ ਮਾਮਲੇ 'ਚ ਸੀ.ਬੀ.ਆਈ. ਵਕੀਲ ਨੇ ਕੋਰਟ ਨੂੰ ਦੱਸਿਆ ਕਿ ਹੈਲੀਕਾਪਟਰ ਸੌਦੇ ਦੇ ਕਥਿਤ ਵਿਚੋਲੀਏ ਕ੍ਰਿਸਟੀਅਨ ਮਿਸ਼ੇਲ ਦੇ ਵਕੀਲ ਦਾ ਮਾਮਲਾ ਵਿਦੇਸ਼ ਮੰਤਰਾਲੇ 'ਚ ਵਿਚਾਰ ਅਧੀਨ ਹੈ। ਮਿਸ਼ੇਲ ਦੀ ਜ਼ਮਾਨਤ ਪਟੀਸ਼ਨ ....
ਛੱਤੀਸਗੜ੍ਹ : ਕੱਲ੍ਹ ਹੋਵੇਗਾ ਮੁੱਖ ਮੰਤਰੀ ਦੇ ਨਾਂਅ ਦਾ ਐਲਾਨ- ਪੀ.ਐਲ. ਪੁਨੀਆ
. . .  1 day ago
ਰਾਏਪੁਰ, 15 ਦਸੰਬਰ- ਛੱਤੀਸਗੜ੍ਹ ਕਾਂਗਰਸ ਦੇ ਸੀਨੀਅਰ ਆਗੂ ਪੀ.ਐਲ. ਪੁਨੀਆ ਨੇ ਕਿਹਾ ਕਿ ਰਾਏਪੁਰ 'ਚ ਐਤਵਾਰ ਨੂੰ ਇਕ ਬੈਠਕ ਹੋਵੇਗੀ। ਇਸ ਤੋਂ ਬਾਅਦ ਹੀ ਮੁੱਖ ਮੰਤਰੀ ਦੇ ਨਾਂਅ ਦਾ ਐਲਾਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਰਾਜਪਾਲ ਨੇ ਉਨ੍ਹਾਂ ਨੂੰ ਸਹੁੰ ਚੁੱਕ ਸਮਾਗਮ ਲਈ ....
ਕੈਨੇਡਾ ਦੇ ਪ੍ਰਵਾਸ ਬਾਰੇ ਮੰਤਰੀ ਨੇ ਚਰਨਜੀਤ ਸਿੰਘ ਚੰਨੀ ਨਾਲ ਕੀਤੀ ਮੁਲਾਕਾਤ
. . .  1 day ago
ਚੰਡੀਗੜ੍ਹ, 15 ਦਸੰਬਰ- ਕੈਨੇਡਾ ਦੇ ਪ੍ਰਵਾਸ ਬਾਰੇ ਮੰਤਰੀ ਕ੍ਰਿਸਟੋਫਰ ਕੇਰ ਨੇ ਧੋਖੇਬਾਜ਼ ਏਜੰਟਾਂ ਤੋਂ ਨੌਜਵਾਨ ਪੀੜੀ ਨੂੰ ਬਚਾਉਣ ਦੇ ਮਕਸਦ ਨਾਲ ਪੰਜਾਬ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨੇ ਪੰਜਾਬ ਦੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਚਰਨਜੀਤ .....
ਸਿੱਖ ਨਸਲਕੁਸ਼ੀ ਦੇ ਦੋਸ਼ੀ ਨੂੰ ਮੁੱਖ ਮੰਤਰੀ ਲਗਾ ਕੇ ਕਾਂਗਰਸ ਨੇ ਪੀੜਿਤ ਪਰਿਵਾਰਾਂ ਨੂੰ ਪਹੁੰਚਾਇਆ ਦੁੱਖ- ਲੌਂਗੋਵਾਲ
. . .  1 day ago
ਫ਼ਾਜ਼ਿਲਕਾ, 15 ਦਸੰਬਰ (ਪ੍ਰਦੀਪ ਕੁਮਾਰ)- ਸਿੱਖ ਨਸਲਕੁਸ਼ੀ ਦੇ ਦੋਸ਼ੀ ਕਮਲ ਨਾਥ ਨੂੰ ਮਦਪ੍ਰਦੇਸ਼ ਦਾ ਮੁੱਖਮੰਤਰੀ ਲਗਾ ਕੇ ਕਾਂਗਰਸ ਪਾਰਟੀ ਨੇ ਪੀੜਿਤ ਪਰਿਵਾਰਾਂ ਦੇ ਜ਼ਖ਼ਮਾਂ ਤੇ ਨਮਕ ਛਿੜਕਿਆ ਹੈ। ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ .....
ਕਿਸਾਨ ਯੂਨੀਅਨ ਵੱਲੋਂ ਜ਼ਿਲ੍ਹਾ ਹੈਡਕੁਆਰਟਰਾਂ ਤੇ ਬੈਂਕਾਂ ਅਗੇ ਪੰਜ ਦਿਨ ਦਾ ਪੱਕਾ ਮੋਰਚਾ ਲਗਾਉਣ ਦਾ ਐਲਾਨ
. . .  1 day ago
ਸੰਗਰੂਰ, 15 ਦਸੰਬਰ (ਧੀਰਜ ਪਸ਼ੋਰੀਆ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ ਹੈ ਕਿ ਸਾਲ 2019 ਦੀ ਸ਼ੁਰੂਆਤ 'ਚ ਰਾਜ ਦੇ ਕਰਜ਼ਾਈ ਕਿਸਾਨਾਂ ਲਈ ਗੱਲ.....
ਸੀ.ਬੀ.ਆਈ ਕੋਰਟ ਨੇ 4 ਦਿਨ ਲਈ ਵਧਾਇਆ ਕ੍ਰਿਸਚੀਅਨ ਮਿਸ਼ੇਲ ਦਾ ਰਿਮਾਂਡ
. . .  1 day ago
ਨਵੀਂ ਦਿੱਲੀ, 15 ਦਸੰਬਰ- ਹੈਲੀਕਾਪਟਰ ਸੌਦੇ 'ਚ ਕਥਿਤ ਘੋਟਾਲੇ ਦੇ ਵਿਚੋਲੀਏ ਕ੍ਰਿਸਚੀਅਨ ਮਿਸ਼ੇਲ ਦਾ ਰਿਮਾਂਡ ਸੀ.ਬੀ.ਆਈ. ਕੋਰਟ ਨੇ 4 ਦਿਨਾਂ ਲਈ ਵਧਾ ਦਿੱਤਾ ....
ਪੁਲਵਾਮਾ 'ਚ ਸੁਰੱਖਿਆ ਬਲਾਂ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਝੜਪਾਂ 'ਚ ਸੱਤ ਨਾਗਰਿਕਾਂ ਦੀ ਮੌਤ
. . .  1 day ago
ਸ੍ਰੀਨਗਰ, 15 ਦਸੰਬਰ- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ 'ਚ ਅੱਜ ਸੁਰੱਖਿਆ ਬਲਾਂ ਨੇ ਮੁਠਭੇੜ ਦੌਰਾਨ ਤਿੰਨ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ। ਉੱਥੇ ਹੀ ਇਸ ਦੌਰਾਨ ਇੱਕ ਜਵਾਨ ਵੀ ਸ਼ਹੀਦ ਹੋ ਗਿਆ, ਜਦੋਂਕਿ ਇਲਾਕੇ 'ਚ ਪ੍ਰਦਰਸ਼ਨਕਾਰੀਆਂ ਅਤੇ ਸੁਰੱਖਿਆ ਬਲਾਂ...
ਕਾਰਾਂ ਖੋਹਣ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਗਿਰੋਹ ਦੇ ਪੰਜ ਮੈਂਬਰ ਕਾਬੂ
. . .  1 day ago
ਭਾਰਤ ਬਨਾਮ ਆਸਟ੍ਰੇਲੀਆ ਦੂਜਾ ਟੈਸਟ ਮੈਚ : ਦੂਜੇ ਦਿਨ ਦਾ ਖੇਡ ਖ਼ਤਮ ਹੋਣ ਤੱਕ ਭਾਰਤ 172/3
. . .  1 day ago
ਅੰਮ੍ਰਿਤਸਰ ਗੋਲੀਕਾਂਡ : ਜ਼ਖਮੀ ਨੌਜਵਾਨ ਦੀ ਹੋਈ ਮੌਤ
. . .  1 day ago
ਦਿੱਲੀ ਦੇ ਪਟਿਆਲਾ ਹਾਊਸ ਕੋਰਟ ਪਹੁੰਚੀ ਕ੍ਰਿਸਚੀਅਨ ਮਿਸ਼ੇਲ ਦੀ ਵਕੀਲ
. . .  1 day ago
ਕੇਂਦਰ ਨੇ ਰਾਫੇਲ ਸੌਦੇ 'ਚ ਸੁਪਰੀਮ ਕੋਰਟ ਨੂੰ ਕੀਤਾ ਗੁੰਮਰਾਹ - ਕਪਿਲ ਸਿੱਬਲ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਫਰਾਂਸ ਦੇ ਵਿਦੇਸ਼ ਮੰਤਰੀ ਨਾਲ ਕੀਤੀ ਮੁਲਾਕਾਤ
. . .  1 day ago
ਪਾਕਿਸਤਾਨੀ ਵੀਜ਼ਾ ਅਪਲਾਈ ਕਰਨ ਵਾਲੇ 23 ਭਾਰਤੀਆਂ ਦੇ ਲਾਪਤਾ ਹੋਏ ਪਾਸਪੋਰਟ
. . .  1 day ago
ਵਿਜੇ ਗੋਇਲ ਦੀ ਅਗਵਾਈ 'ਚ ਭਾਜਪਾ ਵੱਲੋਂ ਰਾਹੁਲ ਗਾਂਧੀ ਦੀ ਰਿਹਾਇਸ਼ ਸਾਹਮਣੇ ਪ੍ਰਦਰਸ਼ਨ
. . .  1 day ago
ਬਰਗਾੜੀ ਇਨਸਾਫ਼ ਮੋਰਚੇ ਨੂੰ ਆਪ ਹੁਦਰੇ ਢੰਗ ਨਾਲ ਕੀਤਾ ਗਿਆ ਸਮਾਪਤ - ਕੈਪਟਨ ਚੰਨਣ ਸਿੰਘ
. . .  1 day ago
ਮਹਿੰਦਾ ਰਾਜਪਕਸ਼ੇ ਨੇ ਸ੍ਰੀਲੰਕਾ ਦੇ ਪ੍ਰਧਾਨ ਮੰਤਰੀ ਅਹੁਦੇ ਤੋਂ ਦਿੱਤਾ ਅਸਤੀਫ਼ਾ
. . .  1 day ago
ਜੋਰਮਥਾਂਗਾ ਨੇ ਮਿਜ਼ੋਰਮ ਦੇ ਮੁੱਖ ਮੰਤਰੀ ਦੇ ਅਹੁਦੇ ਵਜੋਂ ਚੁੱਕੀ ਸਹੁੰ
. . .  1 day ago
ਪੈਲੇਸ 'ਚ ਸਫ਼ਾਈ ਦਾ ਕੰਮ ਕਰਦੇ 4 ਨੌਜਵਾਨਾਂ ਦੀ ਭੇਦਭਰੀ ਹਾਲਤ 'ਚ ਮੌਤ
. . .  1 day ago
ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਹੋਈ ਮੁਠਭੇੜ 'ਚ ਇਕ ਜਵਾਨ ਸ਼ਹੀਦ
. . .  1 day ago
ਪੁਲਵਾਮਾ 'ਚ ਸੁਰੱਖਿਆ ਬਲਾਂ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਝੜਪਾਂ, ਇੱਕ ਦੀ ਮੌਤ
. . .  1 day ago
ਚੋਰਾਂ ਨੇ ਸਕੂਲ ਨੂੰ ਬਣਾਇਆ ਨਿਸ਼ਾਨਾ, ਲੱਖਾਂ ਦੀ ਨਕਦੀ ਕੀਤੀ ਚੋਰੀ
. . .  1 day ago
ਲੁਧਿਆਣਾ ਸਿਟੀ ਸੈਂਟਰ ਘਪਲਾ ਮਾਮਲਾ : ਬੈਂਸ ਵਲੋਂ ਧਿਰ ਬਣਨ ਦੀ ਮੰਗ 'ਤੇ ਹਾਈਕੋਰਟ ਨੇ ਸਰਕਾਰ ਨੂੰ ਭੇਜਿਆ ਨੋਟਿਸ
. . .  1 day ago
ਆਸਟ੍ਰੇਲੀਆ ਨੇ ਪੱਛਮੀ ਯਰੂਸ਼ੇਲਮ ਨੂੰ ਇਜ਼ਰਾਈਲ ਦੀ ਰਾਜਧਾਨੀ ਦੇ ਰੂਪ 'ਚ ਦਿੱਤੀ ਮਾਨਤਾ
. . .  1 day ago
ਮੋਦੀ ਨੇ ਸਰਦਾਰ ਵੱਲਭ ਭਾਈ ਪਟੇਲ ਨੂੰ ਦਿੱਤੀ ਸ਼ਰਧਾਂਜਲੀ
. . .  1 day ago
ਜੰਮੂ-ਕਸ਼ਮੀਰ 'ਚ ਮੁਠਭੇੜ ਦੌਰਾਨ ਤਿੰਨ ਅੱਤਵਾਦੀ ਢੇਰ
. . .  1 day ago
ਭਾਰਤ ਬਨਾਮ ਆਸਟ੍ਰੇਲੀਆ ਦੂਜਾ ਟੈਸਟ ਮੈਚ : ਪਹਿਲੀ ਪਾਰੀ 'ਚ ਲੰਚ ਤੱਕ ਭਾਰਤ 6/1
. . .  1 day ago
ਝਾਰਖੰਡ 'ਚ ਸੁਰੱਖਿਆ ਬਲਾਂ ਅਤੇ ਮਾਓਵਾਦੀਆਂ ਵਿਚਾਲੇ ਮੁਠਭੇੜ, ਇੱਕ ਜਵਾਨ ਜ਼ਖ਼ਮੀ
. . .  1 day ago
ਭਾਰਤ ਬਨਾਮ ਆਸਟ੍ਰੇਲੀਆ ਦੂਜਾ ਟੈਸਟ ਮੈਚ : ਆਸਟ੍ਰੇਲੀਆ ਦੀ ਟੀਮ 326 ਦੌੜਾਂ 'ਤੇ ਆਲ-ਆਊਟ
. . .  1 day ago
ਪੰਚਾਇਤੀ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਪ੍ਰਕਿਰਿਆ ਅੱਜ
. . .  1 day ago
ਪੁਰਤਗਾਲ 'ਚ ਟਰਾਮ ਪਲਟਣ ਕਾਰਨ 2 ਬੱਚਿਆਂ ਸਮੇਤ 28 ਲੋਕ ਜ਼ਖ਼ਮੀ
. . .  about 1 hour ago
ਜੰਮੂ-ਕਸ਼ਮੀਰ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਜਾਰੀ
. . .  about 1 hour ago
ਅੱਜ ਦਾ ਵਿਚਾਰ
. . .  about 1 hour ago
ਕਪਿਲ-ਗਿੰਨੀ ਦੀ ਰਿਸੈੱਪਸ਼ਨ ਪਾਰਟੀ ਦੀ ਫ਼ੋਟੋ
. . .  2 days ago
ਕਪਿਲ -ਗਿੰਨੀ ਦੀ ਰਿਸੈੱਪਸ਼ਨ ਪਾਰਟੀ 'ਚ ਮਲਕੀਤ , ਸਰਤਾਜ ਤੇ ਦਲੇਰ ਮਹਿੰਦੀ ਵੀ ਪੁੱਜੇ
. . .  2 days ago
ਮੁੰਬਈ : ਈਸ਼ਾ ਅੰਬਾਨੀ ਅਤੇ ਆਨੰਦ ਪੀਰਮਲ ਦੀ ਜੀਓ ਹੋਟਲ 'ਚ ਰਿਸੈੱਪਸ਼ਨ ਪਾਰਟੀ
. . .  2 days ago
ਕਪਿਲ-ਗਿੰਨੀ ਦੀ ਰਿਸੈਪਸ਼ਨ ਪਾਰਟੀ 'ਚ ਗਾਇਕ ਅਤੇ ਕਲਾਕਾਰ ਵੀ ਪੁੱਜੇ
. . .  2 days ago
ਮੁੰਬਈ : ਈਸ਼ਾ ਅੰਬਾਨੀ ਅਤੇ ਆਨੰਦ ਪੀਰਾਮਲ ਦੀ ਰਿਸੈਪਸ਼ਨ ਦੀਆਂ ਤਸਵੀਰਾਂ
. . .  2 days ago
ਪੇਸ਼ੀ ਲਈ ਲਿਆਂਦਾ ਮੁਜਰਮ ਪੁਲਿਸ ਨੂੰ ਚਕਮਾ ਦੇ ਕੇ ਫ਼ਰਾਰ
. . .  2 days ago
ਕਪਿਲ-ਗਿੰਨੀ ਦੇ ਵਿਆਹ ਦੀ ਰਿਸੈੱਪਸ਼ਨ ਪਾਰਟੀ ਸ਼ੁਰੂ
. . .  2 days ago
ਸ੍ਰੀਲੰਕਾ ਦੇ ਵਿਵਾਦਗ੍ਰਸਤ ਪ੍ਰਧਾਨ ਕੱਲ੍ਹ ਨੂੰ ਦੇਣਗੇ ਅਸਤੀਫ਼ਾ
. . .  2 days ago
ਕਰਨਾਟਕ : ਜ਼ਹਿਰੀਲਾ ਪ੍ਰਸਾਦ ਨਾਲ 5 ਮੌਤਾਂ, 82 ਹਸਪਤਾਲ ਭਰਤੀ
. . .  2 days ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 29 ਅੱਸੂ ਸੰਮਤ 550
ਿਵਚਾਰ ਪ੍ਰਵਾਹ: ਉੱਚੀਆਂ ਪ੍ਰਾਪਤੀਆਂ ਦਾ ਰਸਤਾ ਕਠਿਨ ਜ਼ਰੂਰ ਹੈ, ਅਸੰਭਵ ਨਹੀਂ। -ਐਲ. ਬਰਟਸ

ਕਪੂਰਥਲਾ / ਫਗਵਾੜਾ

ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵੱਲ ਵੀ ਉਤਸ਼ਾਹਿਤ ਕੀਤਾ ਜਾਵੇ-ਓ.ਪੀ. ਸੋਨੀ

ਕਪੂਰਥਲਾ, 14 ਅਕਤੂਬਰ (ਅਮਰਜੀਤ ਕੋਮਲ)- ਸੈਨਿਕ ਸਕੂਲ ਕਪੂਰਥਲਾ ਬੱਚਿਆਂ ਨੂੰ ਫ਼ੌਜ ਵਿਚ ਉੱਚੇ ਅਹੁਦਿਆਂ 'ਤੇ ਪਹੁੰਚਾਉਣ ਲਈ ਤਿਆਰ ਕਰ ਰਿਹਾ ਹੈ ਤੇ ਹੁਣ ਤੱਕ ਸੈਨਿਕ ਸਕੂਲ ਤੋਂ ਸਿੱਖਿਆ ਹਾਸਲ ਕਰ ਚੁੱਕੇ ਵੱਡੀ ਗਿਣਤੀ ਵਿਚ ਵਿਦਿਆਰਥੀ ਭਾਰਤੀ ਫ਼ੌਜ ਤੋਂ ਇਲਾਵਾ ਹੋਰ ਵੱਖ-ਵੱਖ ਖੇਤਰਾਂ ਵਿਚ ਉੱਚੇ ਅਹੁਦਿਆਂ 'ਤੇ ਤਾਇਨਾਤ ਹਨ | ਇਹ ਸ਼ਬਦ ਓ.ਪੀ. ਸੋਨੀ ਸਿੱਖਿਆ ਤੇ ਵਾਤਾਵਰਣ ਮੰਤਰੀ ਪੰਜਾਬ ਨੇ ਅੱਜ ਸੈਨਿਕ ਸਕੂਲ ਕਪੂਰਥਲਾ ਦੀ 57ਵੀਂ ਐਥਲੈਟਿਕ ਮੀਟ ਦੀ ਸਮਾਪਤੀ 'ਤੇ ਵੱਖ-ਵੱਖ ਹਾਊਸਾਂ ਨਾਲ ਸਬੰਧਿਤ ਜੇਤੂ ਐਥਲੀਟਾਂ ਨੂੰ ਇਨਾਮ ਤਕਸੀਮ ਕਰਨ ਉਪਰੰਤ ਸਮਾਗਮ ਨੂੰ ਸੰਬੋਧਨ ਕਰਦਿਆਂ ਕਹੇ | ਉਨ੍ਹਾਂ ਕਿਹਾ ਕਿ ਖੇਡਾਂ ਦਾ ਮਨੁੱਖੀ ਜੀਵਨ ਵਿਚ ਬਹੁਤ ਮਹੱਤਵ ਹੈ, ਇਸ ਲਈ ਪੜ੍ਹਾਈ ਦੇ ਨਾਲ-ਨਾਲ ਅਧਿਆਪਕ ਵਿਦਿਆਰਥੀਆਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ | ਸਿੱਖਿਆ ਮੰਤਰੀ ਨੇ ਸੈਨਿਕ ਸਕੂਲ ਦੇ ਬੈਂਡ ਵਲੋਂ ਕੀਤੇ ਸ਼ਾਨਦਾਰ ਪ੍ਰਦਰਸ਼ਨ 'ਤੇ ਵੀ ਉਨ੍ਹਾਂ ਨੂੰ ਮੁਬਾਰਕਬਾਦ ਦਿੱਤੀ | ਇਸ ਤੋਂ ਪਹਿਲਾਂ ਸੈਨਿਕ ਸਕੂਲ ਦੇ ਪਿ੍ੰਸੀਪਲ ਕਰਨਲ ਵਿਕਾਸ ਮੋਹਨ ਨੇ ਪੰਜਾਬ ਦੇ ਸਿੱਖਿਆ ਮੰਤਰੀ ਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਵਲੋਂ ਸਮਾਗਮ 'ਚ ਸ਼ਿਰਕਤ ਕਰਨ 'ਤੇ ਉਨ੍ਹਾਂ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ | ਇਨਾਮ ਵੰਡ ਸਮਾਗਮ ਮੁਹੰਮਦ ਤਇਅਬ ਡਿਪਟੀ ਕਮਿਸ਼ਨਰ ਕਪੂਰਥਲਾ ਤੇ ਇਨਸਰਵਿਸ ਟਰੇਨਿੰਗ ਸੈਂਟਰ ਕਪੂਰਥਲਾ ਦੇ ਕਮਾਡੈਂਟ ਰਾਜਪਾਲ ਸਿੰਘ ਸੰਧੂ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਏ | ਇਸ ਤੋਂ ਇਲਾਵਾ ਸਮਾਗਮ ਵਿਚ ਸਕੂਲ ਦੀ ਉਪ ਪਿ੍ੰਸੀਪਲ ਲੈਫ਼ਟੀਨੈਂਟ ਕਰਨਲ ਸੀਮਾ ਮਿਸ਼ਰਾ, ਸਕੂਲ ਦੇ ਪ੍ਰਸ਼ਾਸਕ ਲੈਫ਼ਟੀਨੈਂਟ ਕਮਾਡੈਂਟ ਦਿਲਪ੍ਰੀਤ ਸਿੰਘ ਕੰਗ, ਸਿੱਖਿਆ ਮੰਤਰੀ ਦੇ ਓ.ਐੱਸ.ਡੀ. ਸੰਜੀਵ ਸ਼ਰਮਾ ਤੋਂ ਇਲਾਵਾ ਸਕੂਲ ਦੇ ਬਹੁਤ ਸਾਰੇ ਪੁਰਾਣੇ ਵਿਦਿਆਰਥੀ ਤੇ ਬੱਚਿਆਂ ਦੇ ਮਾਪੇ ਸ਼ਾਮਿਲ ਸਨ | ਇਸ ਮੌਕੇ ਸਕੂਲ ਦੇ ਬੱਚਿਆਂ ਨੇ ਜਿਮਨਾਸਟਿਕ, ਮਾਸ ਪੀ. ਟੀ. ਸ਼ੋਅ ਤੋਂ ਇਲਾਵਾ ਭੰਗੜੇ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ | ਐਥਲੈਟਿਕ ਮੀਟ ਵਿਚ ਓਵਰਆਲ ਟਰਾਫ਼ੀ ਬੈੱਸਟ ਹਾਊਸ ਭਗਤ ਸਿੰਘ ਨੇ ਜਿੱਤੀ | ਜਦਕਿ ਮੋਤੀ ਲਾਲ ਹਾਊਸ ਦੂਜੇ ਤੇ ਹੋਲਡਿੰਗ ਨਲਵਾ ਹਾਊਸ ਤੀਜੇ ਸਥਾਨ 'ਤੇ ਰਿਹਾ | ਇਸੇ ਤਰ੍ਹਾਂ ਜੂਨੀਅਰ ਵਰਗ ਵਿਚ ਮੋਤੀ ਲਾਲ ਹਾਊਸ ਦਾ ਅਲੋਕ ਵਰਮਾ, ਸੀਨੀਅਰ ਵਰਗ ਵਿਚ ਆਜ਼ਾਦ ਹਾਊਸ ਦਾ ਸੁਮਿਤ ਤੇ ਹੋਲਡਿੰਗ ਵਿਚ ਨਲਵਾ ਹਾਊਸ ਦਾ ਹਿਮਾਲੀਆ ਬੈੱਸਟ ਐਥਲੀਟ ਐਲਾਨਿਆ ਗਿਆ | ਇਸ ਤੋਂ ਇਲਾਵਾ 200 ਮੀਟਰ ਦੌੜ ਵਿਚ ਸੁਮਿਤ ਪਹਿਲੇ, ਦੁਰਗਾ ਨੰਦ ਦੂਜੇ, ਅਮਨ ਗੌਤਮ ਤੀਜੇ ਸਥਾਨ 'ਤੇ ਰਿਹਾ | ਲੰਬੀ ਛਾਲ ਦੇ ਮੁਕਾਬਲੇ ਵਿਚ ਸੁਮਿਤ ਪਹਿਲੇ, ਵਿਸ਼ਾਲ ਦੂਜੇ ਤੇ ਸੁਮਨ ਤੀਜੇ ਸਥਾਨ 'ਤੇ ਰਿਹਾ |

ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ਹੇਠ ਇਕ ਵਿਰੁੱਧ ਕੇਸ ਦਰਜ

ਕਪੂਰਥਲਾ, 14 ਅਕਤੂਬਰ (ਸਡਾਨਾ)- ਭਗਵਾਨ ਵਾਲਮੀਕਿ ਜੀ ਸਬੰਧੀ ਇਕ ਟੀ.ਵੀ. ਚੈਨਲ 'ਤੇ ਅਪਸ਼ਬਦ ਬੋਲਣ ਦੇ ਮਾਮਲੇ ਨੂੰ ਲੈ ਕੇ ਥਾਣਾ ਸਿਟੀ ਪੁਲਿਸ ਨੇ ਇਕ ਚੈਨਲ 'ਤੇ ਪ੍ਰੋਗਰਾਮ ਪੇਸ਼ ਕਰਦੇ ਗੁਰਦੇਵ ਜੀ. ਡੀ. ਵਿਰੁੱਧ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਮਾਮਲੇ ...

ਪੂਰੀ ਖ਼ਬਰ »

ਜ਼ਿਲ੍ਹੇ ਦੀਆਂ ਮੰਡੀਆਂ 'ਚ ਝੋਨੇ ਦੀ ਆਮਦ ਨੇ ਫੜੀ ਤੇਜ਼ੀ

ਕਪੂਰਥਲਾ, 14 ਅਕਤੂਬਰ (ਸਡਾਨਾ)-ਵੱਖ-ਵੱਖ ਮੰਡੀਆਂ ਵਿਚ ਝੋਨੇ ਦੀ ਆਮਦ ਨੇ ਤੇਜ਼ੀ ਫੜ ਲਈ ਹੈ, ਜਿਸ ਨਾਲ ਖ਼ਰੀਦ ਦਾ ਅੰਕੜਾ 1 ਲੱਖ ਮੀਟਿ੍ਕ ਟਨ ਤੋਂ ਪਾਰ ਹੋ ਗਿਆ ਹੈ ਅਤੇ ਹੁਣ ਤੱਕ ਜ਼ਿਲ੍ਹੇ ਵਿਚ 1,17,452 ਮੀਟਿ੍ਕ ਟਨ ਝੋਨੇ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ | ਇਹ ਜਾਣਕਾਰੀ ...

ਪੂਰੀ ਖ਼ਬਰ »

ਪਲਾਹੀ ਵਿਖੇ ਜ਼ਿਮੀਂਦਾਰ ਦੀਆਂ ਤਿੰਨ ਮੱਝਾਂ ਚੋਰੀ

ਫਗਵਾੜਾ, 14 ਅਕਤੂਬਰ (ਅਸ਼ੋਕ ਕੁਮਾਰ ਵਾਲੀਆ)- ਪਿੰਡ ਪਲਾਹੀ ਵਿਖੇ ਇਕ ਜ਼ਿਮੀਂਦਾਰ ਦੀਆਂ ਤਿੰਨ ਮੱਝਾਂ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਮੌਕੇ 'ਤੇ ਮਿਲੀ ਜਾਣਕਾਰੀ ਅਨੁਸਾਰ ਮਾਲਕ ਬਲਵੀਰ ਸਿੰਘ ਭੱਪੀ ਵਾਸੀ ਪਲਾਹੀ ਨੇ ਦੱਸਿਆ ਕਿ ਉਸ ਦਾ ਬਰਨਾ ਰੋਡ 'ਤੇ ਖੂਹ ਹੈ ...

ਪੂਰੀ ਖ਼ਬਰ »

ਪਿੰਡ ਢਪਈ ਵਿਖੇ ਭੇਦਭਰੀ ਹਾਲਤ 'ਚ ਨੌਜਵਾਨ ਦੀ ਮੌਤ

ਕਪੂਰਥਲਾ, 14 ਅਕਤੂਬਰ (ਸਡਾਨਾ)- ਅੱਜ ਸ਼ਾਮ ਸਮੇਂ ਇਕ 22 ਸਾਲਾ ਨੌਜਵਾਨ ਨੂੰ ਬੇਹੋਸ਼ੀ ਦੀ ਹਾਲਤ ਵਿਚ ਇਲਾਜ ਲਈ ਸਿਵਲ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ | ਜਿੱਥੇ ਡਿਊਟੀ ਡਾਕਟਰ ਨੇ ਉਸ ਨੂੰ ਮਿ੍ਤਕ ਐਲਾਨ ਦਿੱਤਾ | ਪ੍ਰਾਪਤ ਵੇਰਵੇ ਅਨੁਸਾਰ ਮਨਪ੍ਰੀਤ ਸਿੰਘ ਵਾਸੀ ...

ਪੂਰੀ ਖ਼ਬਰ »

ਦਾਣਾ ਮੰਡੀ ਭੁਲੱਥ ਵਿਖੇ ਕਿਸਾਨ ਅਤੇ ਮਜ਼ਦੂਰਾਂ ਵਿਚਾਲੇ ਤਕਰਾਰ

ਭੁਲੱਥ, 14 ਅਕਤੂਬਰ (ਮਨਜੀਤ ਸਿੰਘ ਰਤਨ, ਸੁਖਜਿੰਦਰ ਸਿੰਘ ਮੁਲਤਾਨੀ)- ਬੀਤੀ ਰਾਤ ਦਾਣਾ-ਮੰਡੀ ਭੁਲੱਥ ਵਿਖੇ ਮੰਡੀ ਵਿਚ ਕੰਮ ਕਰਦੇ ਮਜ਼ਦੂਰਾਂ ਅਤੇ ਮੰਡੀ ਵਿਚ ਝੋਨਾ ਲੈ ਕੇ ਆਏ ਕਿਸਾਨ ਵਿਚਾਲੇ ਤਕਰਾਰ ਹੋ ਗਿਆ, ਜਿਸ ਕਾਰਨ ਮਜ਼ਦੂਰਾਂ ਨੇ ਮੰਡੀ ਵਿਚ ਕੰਮ ਬੰਦ ਰੱਖਿਆ। ਇਸ ...

ਪੂਰੀ ਖ਼ਬਰ »

ਖੇਡ ਮੇਲਿਆਂ ਨਾਲ ਸਾਨੂੰ ਜੁੜ ਬੈਠਣ ਦਾ ਸੁਭਾਗ ਪ੍ਰਾਪਤ ਹੁੰਦਾ-ਚੀਮਾ

ਹੁਸੈਨਪੁਰ, 14 ਅਕਤੂਬਰ (ਸੋਢੀ)- ਖੇਡ ਮੇਲਿਆਂ ਨਾਲ ਸਾਨੂੰ ਜੁੜ ਬੈਠਣ ਦਾ ਸੁਭਾਗ ਪ੍ਰਾਪਤ ਹੁੰਦਾ, ਇਸ ਲਈ ਖੇਡ ਮੇਲੇ ਹਰ ਪਿੰਡ-ਪਿੰਡ 'ਚ ਹੋਣੇ ਚਾਹੀਦੇ ਹਨ। ਇਹ ਸ਼ਬਦ ਨਵਤੇਜ ਸਿੰਘ ਚੀਮਾ ਹਲਕਾ ਵਿਧਾਇਕ ਸੁਲਤਾਨਪੁਰ ਲੋਧੀ ਨੇ ਕਲਗੀਧਰ ਸਪੋਰਟਸ ਕਲੱਬ ਭੁਲਾਣਾ ਵਲੋਂ 50 ...

ਪੂਰੀ ਖ਼ਬਰ »

ਸਾਹਿਤਕ ਪਿੜ ਦੀ ਇਕੱਤਰਤਾ ਮੌਕੇ ਸਹਿਕਾਰਤਾ ਵਲੋਂ ਰਚਨਾਵਾਂ ਪੇਸ਼

ਨਡਾਲਾ, 14 ਅਕਤੂਬਰ (ਮਾਨ)- ਸਾਹਿਤਕ ਪਿੜ ਨਡਾਲਾ ਦੀ ਮਾਸਿਕ ਇਕੱਤਰਤਾ ਵਾਲੀਆ ਹਸਪਤਾਲ ਵਿਖੇ ਪ੍ਰਧਾਨ ਨਿਰਮਲ ਸਿੰਘ ਖੱਖ ਦੀ ਪ੍ਰਧਾਨਗੀ ਹੇਠ ਹੋਈ | ਇਕੱਤਰਤਾ ਮੌਕੇ ਪਿ੍ੰਸੀਪਲ ਮੋਹਨ ਸਿੰਘ ਘੱਗ ਨੇ ਜੰਗੀ ਯਾਦਗਾਰ ਬਾਰੇ ਵਿਸਥਾਰ ਪੂਰਵਕ ਚਰਚਾ ਕੀਤੀ | ਨੰਬਰਦਾਰ ਕਰਮ ...

ਪੂਰੀ ਖ਼ਬਰ »

ਟਰੈਕ ਐਾਡ ਫ਼ੀਲਡ 'ਚ ਡਿਵਾਈਨ ਪਬਲਿਕ ਸਕੂਲ ਨੇ ਜਿੱਤੇ 73 ਮੈਡਲ

ਫਗਵਾੜਾ, 14 ਅਕਤੂਬਰ (ਅਸ਼ੋਕ ਕੁਮਾਰ ਵਾਲੀਆ)- ਡਿਵਾਈਨ ਪਬਲਿਕ ਸਕੂਲ ਫਗਵਾੜਾ ਦੀ ਖੇਡ ਗਰਾਉਂਡ ਵਿਖੇ ਕਰਵਾਏ ਗਏ ਪੰਜਾਬ ਸਕੂਲ ਅਥਲੈਟਿਕ ਮੀਟ ਅੰਡਰ 14, 17 ਤੇ 19 ਜ਼ੋਨ 2 ਦੇ ਵੱਖ-ਵੱਖ ਮੁਕਾਬਲਿਆਂ ਵਿਚ ਸਕੂਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਟਰੈਕ ...

ਪੂਰੀ ਖ਼ਬਰ »

ਸਰਵਹਿੱਤਕਾਰੀ ਵਿੱਦਿਆ ਮੰਦਰ ਸਕੂਲ ਦਾ ਉਦਘਾਟਨ

ਫਗਵਾੜਾ, 14 ਅਕਤੂਬਰ (ਟੀ. ਡੀ. ਚਾਵਲਾ)- ਅੱਜ ਇੱਥੇ ਮੌਲੀ ਦੇ ਫਾਟਕ ਕੋਲ ਧਨੂੰ ਮਲ ਚੱਡਾ, ਯੋਗੇਸ਼ ਗੁਪਤਾ ਸਰਵਹਿੱਤਕਾਰੀ ਵਿੱਦਿਆ ਮੰਦਰ ਦੀ ਸਕੂਲ ਬਿਲਡਿੰਗ ਦਾ ਉਦਘਾਟਨ ਸਮਾਗਮ ਹੋਇਆ, ਜਿਸ ਵਿਚ ਮੁੱਖ ਮਹਿਮਾਨ ਉੱਘੇ ਸਨਅਤਕਾਰ ਅਤੇ ਬਰਾਮਦਕਾਰ ਓ. ਪੀ. ਉੱਪਲ ਸਨ | ਇਸ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਦੀ ਮੀਟਿੰਗ ਹੋਈ

ਨਡਾਲਾ, 14 ਅਕਤੂਬਰ (ਮਨਜਿੰਦਰ ਸਿੰਘ ਮਾਨ)- ਭਾਰਤੀ ਕਿਸਾਨ ਯੂਨੀਅਨ ਕਾਦੀਆ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਜਸਬੀਰ ਸਿੰਘ ਲਿੱਟਾਂ ਤੇ ਬਲਾਕ ਪ੍ਰਧਾਨ ਨਡਾਲਾ ਜਸਵਿੰਦਰ ਸਿੰਘ ਮਾਨਾ ਤਲਵੰਡੀ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਲਿੱਟਾਂ ਨੇ ...

ਪੂਰੀ ਖ਼ਬਰ »

ਸੰਤਾਂ ਮਹਾਂਪੁਰਸ਼ਾਂ ਤੋਂ ਸਿੱਖਿਆ ਲੈ ਕੇ ਆਪਣਾ ਜੀਵਨ ਸਫ਼ਲ ਕਰਨਾ ਚਾਹੀਦਾ ਹੈ-ਡਾ: ਅਰੋੜਾ

ਸੁਲਤਾਨਪੁਰ ਲੋਧੀ, 14 ਅਕਤੂਬਰ (ਨਰੇਸ਼ ਹੈਪੀ, ਥਿੰਦ)- ਸੋਲਜਰ ਗਰੁੱਪ ਦੇ ਐੱਮ. ਡੀ. ਮਨਹਰ ਅਰੋੜਾ ਤੇ ਸੇਂਟ ਸੋਲਜਰ ਲਾਅ ਕਾਲਜ ਦੇ ਡਾਇਰੈਕਟਰ ਸੁਭਾਸ਼ ਸ਼ਰਮਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਲਾਅ ਕਾਲਜ ਦੇ ਐੱਨ.ਐੱਸ.ਐੱਸ. ਯੂਨਿਟ ਵਲੋਂ ਵਾਤਾਵਰਨ ਪ੍ਰੇਮੀ ਸੰਤ ਬਾਬਾ ...

ਪੂਰੀ ਖ਼ਬਰ »

ਬਰਗਾੜੀ ਜਾਣ ਵਾਲੀਆਂ ਸੰਗਤਾਂ ਲਈ ਰਮਣੀਕ ਚੌਕ 'ਚ ਫ਼ਲ ਦਾ ਲੰਗਰ ਲਗਾਇਆ

ਕਪੂਰਥਲਾ, 14 ਅਕਤੂਬਰ (ਵਿ. ਪ੍ਰ.)- ਬਰਗਾੜੀ 'ਚ ਸ਼ਹੀਦ ਹੋਏ ਸਿੰਘਾਂ ਦੀ ਬਰਸੀ ਸਬੰਧੀ ਸ਼ਾਮਿਲ ਹੋਣ ਜਾ ਰਹੀਆਂ ਸੰਗਤਾਂ ਲਈ ਸ਼ਹਿਰ ਦੀਆਂ ਵੱਖ-ਵੱਖ ਧਾਰਮਿਕ ਜਥੇਬੰਦੀਆਂ ਵਲੋਂ ਗੁਰਦੁਆਰਾ ਗੁਰਸਰ ਸਾਹਿਬ ਪਾਤਸ਼ਾਹੀ ਛੇਵੀਂ ਸੈਫਲਾਬਾਦ ਦੇ ਮੁੱਖ ਸੇਵਾਦਾਰ ਬਾਬਾ ...

ਪੂਰੀ ਖ਼ਬਰ »

ਗੁਰੂ ਨਾਨਕ ਕਾਲਜ ਵਿਖੇ ਜ਼ੋਨਲ ਯੁਵਕ ਮੇਲੇ ਦਾ ਉਦਘਾਟਨ ਅੱਜ-ਪਲਾਹੀ

ਫਗਵਾੜਾ, 14 ਅਕਤੂਬਰ (ਅਸ਼ੋਕ ਕੁਮਾਰ ਵਾਲੀਆ)- ਗੁਰੂ ਨਾਨਕ ਕਾਲਜ ਸੁਖਚੈਨਆਣਾ ਸਾਹਿਬ ਫਗਵਾੜਾ ਵਿਖੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਵਲੋਂ ਚਾਰ ਦਿਨਾਂ ਜ਼ੋਨਲ ਯੁਵਕ ਮੇਲਾ ਜੋ ਮਿਤੀ 15 ਤੋਂ 18 ਅਕਤੂਬਰ ਤੱਕ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਕਿਸਾਨਾਂ ਨੂੰ ਮੰਡੀਆਂ 'ਚ ਰੁਲਣ ਨਹੀਂ ਦਿੱਤਾ ਜਾਵੇਗਾ–ਭਿੰਦਾ ਮਲਕਪੁਰ

ਖਲਵਾੜਾ, 14 ਅਕਤੂਬਰ (ਮਨਦੀਪ ਸਿੰਘ ਸੰਧੂ)- ਝੋਨੇ ਦੇ ਸੀਜ਼ਨ ਨੂੰ ਮੁੱਖ ਰੱਖਦਿਆਂ ਕੈਪਟਨ ਸਰਕਾਰ ਵਲੋਂ ਮੰਡੀਆਂ ਵਿਚ ਕਿਸਾਨਾਂ ਦੀ ਸਹੂਲਤ ਲਈ ਸਾਰੇ ਪੁਖਤਾ ਇੰਤਜ਼ਾਮ ਸਮਾਂ ਰਹਿੰਦਿਆਂ ਕੀਤੇ ਹੋਣ ਕਰਕੇ ਕਿਸਾਨਾਂ ਨੂੰ ਮੰਡੀਆਂ 'ਚ ਰੁਲਣ ਨਹੀਂ ਦਿੱਤਾ ਜਾਵੇਗਾ | ...

ਪੂਰੀ ਖ਼ਬਰ »

ਭਾਈ ਘਨੱਈਆ ਜੀ ਦੇ ਸ਼ਤਾਬਦੀ ਸਮਾਗਮਾਂ ਪ੍ਰਤੀ ਸੰਗਤਾਂ 'ਚ ਭਾਰੀ ਉਤਸ਼ਾਹ–ਭਾਈ ਗੁਰਦਿਆਲ ਸਿੰਘ

ਖਲਵਾੜਾ, 14 ਅਕਤੂਬਰ (ਮਨਦੀਪ ਸਿੰਘ ਸੰਧੂ)- ਸੰਤ ਅਨੂਪ ਸਿੰਘ ਊਨਾ ਸਾਹਿਬ ਵਾਲਿਆਂ ਵਲੋਂ ਭਾਈ ਘਨੱਈਆ ਜੀ ਦੇ 300 ਸਾਲਾ ਜੋਤੀ ਜੋਤ ਦਿਹਾੜੇ ਨੂੰ ਸਮਰਪਿਤ ਕਰਵਾਏ ਜਾ ਰਹੇ ਸ਼ਤਾਬਦੀ ਸਮਾਗਮਾਂ ਪ੍ਰਤੀ ਪਿੰਡਾਂ ਦੀਆਂ ਸੰਗਤਾਂ 'ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ | ...

ਪੂਰੀ ਖ਼ਬਰ »

ਪੁਰਾਣੀ ਜੇਲ੍ਹ ਨੇੜਿਓਾ ਇਕ ਵਿਅਕਤੀ ਦੀ ਲਾਸ਼ ਬਰਾਮਦ

ਕਪੂਰਥਲਾ, 14 ਅਕਤੂਬਰ (ਸਡਾਨਾ)- ਥਾਣਾ ਸਿਟੀ ਅਧੀਨ ਆਉਂਦੀ ਪੁਰਾਣੀ ਜੇਲ੍ਹ ਨੇੜੇ ਇਕ ਪਾਰਕ ਵਿਚ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ ਹੋਈ ਹੈ | ਸੂਚਨਾ ਮਿਲਣ ਉਪਰੰਤ ਸਿਟੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਕਬਜ਼ੇ ਵਿਚ ਲੈ ਕੇ ਉਸਦੀ ਸ਼ਨਾਖ਼ਤ ਲਈ 72 ਘੰਟੇ ਵਾਸਤੇ ...

ਪੂਰੀ ਖ਼ਬਰ »

ਕੈਪਟਨ ਸਰਕਾਰ ਦਾ ਮੁੱਖ ਉਦੇਸ਼ ਆਮ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਪ੍ਰਦਾਨ ਕਰਨਾ ਹੈ-ਚੀਮਾ

ਸੁਲਤਾਨਪੁਰ ਲੋਧੀ, 14 ਅਕਤੂਬਰ (ਨਰੇਸ਼ ਹੈਪੀ, ਥਿੰਦ)- ਕੈਪਟਨ ਸਰਕਾਰ ਦਾ ਮੁੱਖ ਉਦੇਸ਼ ਆਮ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਪ੍ਰਦਾਨ ਕਰਨਾ ਹੈ | ਇਸ ਲਈ ਸਿਹਤ ਸਹੂਲਤਾਂ ਆਮ ਆਦਮੀ ਤੱਕ ਪਹੁੰਚਾਉਣਾ ਬਹੁਤ ਜ਼ਰੂਰੀ ਹੈ ਤੇ ਇਸ ਕੰਮ ਵਿਚ ਕੋਈ ਲਾਪਰਵਾਹੀ ਬਰਦਾਸ਼ਤ ...

ਪੂਰੀ ਖ਼ਬਰ »

ਗੁਰਦੁਆਰਾ ਸਾਹਿਬ ਦੇਵੀ ਤਲਾਬ ਕਮੇਟੀ ਦੀ ਚੋਣ ਨੂੰ ਲੈ ਕੇ ਇਲਾਕਾ ਨਿਵਾਸੀਆਂ ਦੀ ਮੀਟਿੰਗ ਹੋਈ

ਕਪੂਰਥਲਾ, 14 ਅਕਤੂਬਰ (ਸਡਾਨਾ)- ਗੁਰਦੁਆਰਾ ਸਾਹਿਬ ਸ੍ਰੀ ਕਲਗੀਧਰ ਸੇਵਕ ਸਭਾ ਰਜਿ: ਦੇਵੀ ਤਲਾਬ ਕਪੂਰਥਲਾ ਦੀ ਪ੍ਰਬੰਧਕ ਕਮੇਟੀ ਦੀ ਚੋਣ ਸਬੰਧੀ ਇਲਾਕੇ ਦੀਆਂ ਸੰਗਤਾਂ ਦੀ ਇਕ ਪ੍ਰਭਾਵਸ਼ਾਲੀ ਮੀਟਿੰਗ ਸਥਾਨਕ ਇਕ ਪੈਲੇਸ ਵਿਖੇ ਕਾਰਜਕਾਰੀ ਜਨਰਲ ਸਕੱਤਰ ਹਰਬੰਸ ਸਿੰਘ ...

ਪੂਰੀ ਖ਼ਬਰ »

ਮਾਸਟਰ ਕੇਡਰ ਯੂਨੀਅਨ ਵਲੋਂ ਐੱਸ.ਐੱਸ.ਏ./ਰਮਸਾ ਯੂਨੀਅਨ ਦੇ ਸੰਘਰਸ਼ ਦਾ ਸਮਰਥਨ

ਕਪੂਰਥਲਾ, 14 ਅਕਤੂਬਰ (ਸਡਾਨਾ)- ਅਧਿਆਪਕਾਂ ਦੇ ਭਖਦੇ ਮਸਲਿਆਂ ਨੂੰ ਲੈ ਕੇ ਮਾਸਟਰ ਕੇਡਰ ਯੂਨੀਅਨ ਪੰਜਾਬ ਦੀ ਸੂਬਾ ਪੱਧਰੀ ਮੀਟਿੰਗ ਪ੍ਰਧਾਨ ਬਲਦੇਵ ਸਿੰਘ ਬੁੱਟਰ ਦੀ ਅਗਵਾਈ ਹੇਠ ਹੋਈ, ਜਿਸ ਵਿਚ ਵੱਖ-ਵੱਖ ਜ਼ਿਲਿ੍ਹਆਂ ਦੇ ਪ੍ਰਧਾਨਾਂ ਤੇ ਸੂਬਾ ਕਮੇਟੀ ਦੇ ...

ਪੂਰੀ ਖ਼ਬਰ »

ਪ੍ਰਵਾਸੀ ਭਾਰਤੀ ਵਲੋਂ ਏਕਨੂਰ ਸੇਵਾ ਸੁਸਾਇਟੀ ਨੂੰ ਆਰਥਿਕ ਮਦਦ

ਨਡਾਲਾ, 14 ਅਕਤੂਬਰ (ਮਾਨ)- ਏਕਨੂਰ ਅਵੇਅਰਨੈੱਸ ਐਾਡ ਵੈੱਲਫੇਅਰ ਸੁਸਾਇਟੀ ਨਡਾਲਾ ਵਲੋਂ ਆਰੰਭੇ ਸਮਾਜ ਸੇਵੀ ਕਾਰਜਾਂ ਲਈ ਪ੍ਰਵਾਸੀ ਭਾਰਤੀ ਮੱਖਣਜੀਤ ਸਿੰਘ ਸੋਢੀ ਵਾਸੀ ਪਸੀਏਵਾਲ ਵਲੋਂ 30 ਹਜ਼ਾਰ ਰੁਪਏ ਦੀ ਆਰਥਿਕ ਸਹਾਇਤਾ ਦਿੱਤੀ ਗਈ | ਇਸ ਸਬੰਧੀ ਸੁਸਾਇਟੀ ਦੇ ...

ਪੂਰੀ ਖ਼ਬਰ »

ਪੰਜਾਬ ਹਿਊਮਨ ਰਾਈਟਸ ਆਰਗੇਨਾਈਜ਼ੇਸ਼ਨ ਦੀ ਮੀਟਿੰਗ ਹੋਈ

ਕਪੂਰਥਲਾ, 14 ਅਕਤੂਬਰ (ਸਡਾਨਾ)- ਪੰਜਾਬ ਹਿਊਮਨ ਰਾਈਟਸ ਆਰਗੇਨਾਈਜ਼ੇਸ਼ਨ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਕੰਵਰ ਇਕਬਾਲ ਸਿੰਘ ਤੇ ਜ਼ਿਲ੍ਹਾ ਕੋਆਰਡੀਨੇਟਰ ਡਾ: ਸੰਜੀਵ ਸ਼ਰਮਾ ਦੀ ਪ੍ਰਧਾਨਗੀ ਹੇਠ ਸਥਾਨਕ ਇਕ ਹੋਟਲ ਵਿਖੇ ਹੋਈ | ਇਸ ਮੌਕੇ ਸੀਨੀਅਰ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ 'ਚ ਗੁਰਮਤਿ ਸਮਾਗਮ

ਕਪੂਰਥਲਾ, 14 ਅਕਤੂਬਰ (ਵਿ.ਪ੍ਰ.)- ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਸਾਹਮਣੇ ਆਰ. ਸੀ. ਐੱਫ. ਵਿਖੇ ਗੁਰਮਤਿ ਸਬੰਧੀ ਇਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸਿੱਖ ਹੈਲਪ ਸੰਸਥਾ ਜਲੰਧਰ ਦੇ ਨੁਮਾਇੰਦੇ ਦਿਲਬਾਗ ਸਿੰਘ ਸਮਾਗਮ ਵਿਚ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ...

ਪੂਰੀ ਖ਼ਬਰ »

ਕੀਰਤਨ ਸਮਾਗਮ ਸਬੰਧੀ ਮੀਟਿੰਗ ਹੋਈ

ਡਡਵਿੰਡੀ, 14 ਅਕਤੂਬਰ (ਬਲਬੀਰ ਸੰਧਾ)- ਸ੍ਰੀ ਗੁਰੂ ਨਾਨਕ ਦੇਵ ਜੀ ਕੀਰਤਨ ਐਾਡ ਵੈੱਲਫੇਅਰ ਸੁਸਾਇਟੀ ਡਡਵਿੰਡੀ ਦੀ ਇਕ ਜ਼ਰੂਰੀ ਮੀਟਿੰਗ ਭਾਈ ਕੰਵਲਨੈਣ ਸਿੰਘ ਕੇਨੀ ਤੇ ਭਾਈ ਰਵਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਦੀ ਅਗਵਾਈ ਹੇਠ ਪਿੰਡ ...

ਪੂਰੀ ਖ਼ਬਰ »

ਵਣ ਵਿਭਾਗ ਦੇ ਦਰੱਖਤਾਂ ਦੀਆਂ ਵਧੀਆਂ ਟਾਹਣੀਆਂ ਕਾਰਨ ਕਿਸਾਨ ਪ੍ਰੇਸ਼ਾਨ

ਖਲਵਾੜਾ, 14 ਅਕਤੂਬਰ (ਮਨਦੀਪ ਸਿੰਘ ਸੰਧੂ)- ਵਣ ਵਿਭਾਗ ਵਲੋਂ ਪਿੰਡਾਂ ਦੀਆਂ ਲਿੰਕ ਸੜਕਾਂ 'ਤੇ ਲਗਾਏ ਗਏ ਦਰੱਖਤਾਂ ਕਰਕੇ ਪਿੰਡਾਂ ਦੇ ਕਿਸਾਨਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਸ ਸਬੰਧੀ ਕਿਸਾਨ ਗੁਰਮੀਤ ਸਿੰਘ ਅਟਵਾਲ ਅਤੇ ਹੋਰਨਾਂ ਨੇ ...

ਪੂਰੀ ਖ਼ਬਰ »

ਸਿੱਖਿਆ ਦੇ ਉਸਾਰੂ ਵਾਤਾਵਰਣ ਲਈ ਜ਼ਿਲ੍ਹਾ ਪੱਧਰੀ ਸਿੱਖਿਆ ਵਿਕਾਸ ਕਮੇਟੀਆਂ ਦਾ ਗਠਨ ਹੋਵੇਗਾ-ਓ.ਪੀ. ਸੋਨੀ

ਕਪੂਰਥਲਾ, 14 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)- ਪੰਜਾਬ ਸਰਕਾਰ ਰਾਜ 'ਚ ਸਿੱਖਿਆ ਦਾ ਉਸਾਰੂ ਵਾਤਾਵਰਣ ਪੈਦਾ ਕਰਨ ਲਈ ਜ਼ਿਲ੍ਹਾ ਪੱਧਰ 'ਤੇ ਸਿੱਖਿਆ ਵਿਕਾਸ ਕਮੇਟੀ ਦਾ ਗਠਨ ਕਰ ਰਹੀ ਹੈ, ਜਿਸ ਵਿਚ ਪੁਰਸਕਾਰੀ ਅਧਿਆਪਕਾਂ ਨੂੰ ਸ਼ਾਮਿਲ ਕੀਤਾ ਜਾਵੇਗਾ | ਇਹ ਗੱਲ ਓ. ਪੀ. ਸੋਨੀ ...

ਪੂਰੀ ਖ਼ਬਰ »

ਗਾਇਕ ਸਰਬਜੀਤ ਚੀਮਾ ਨੇ ਡੇਢ ਲੱਖ ਰੁਪਏ ਸਕੂਲ ਨੂੰ ਦਾਨ ਕੀਤੇ

ਨੂਰਮਹਿਲ, 14 ਅਕਤੂਬਰ (ਜਸਵਿੰਦਰ ਸਿੰਘ ਲਾਂਬਾ)-ਪ੍ਰਸਿੱਧ ਪੰਜਾਬੀ ਗਾਇਕ ਸਰਬਜੀਤ ਚੀਮਾ ਅਤੇ ਜਸਵਿੰਦਰ ਕੌਰ ਸੰਧੂ ਵਲੋਂ ਆਪਣੀ ਮਾਤਾ ਹਰਭਜਨ ਕੌਰ ਚੀਮਾ ਦੀ ਯਾਦ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੀਮਾਂ ਕਲਾਂ ਨੂੰ ਡੇਢ ਲੱਖ ਰੁਪਏ ਦਾਨ ਵਜੋਂ ਦਿੱਤੇ | ਇਸ ...

ਪੂਰੀ ਖ਼ਬਰ »

ਯੋਗ ਗੁਰੂ ਨੂੰ ਤੋਹਫ਼ੇ 'ਚ ਸੁਸਾਇਟੀ ਨੇ ਭੇਟ ਕੀਤੀ ਕਾਰ

ਮਕਸੂਦਾਂ, 14 ਅਕਤੂਬਰ (ਲਖਵਿੰਦਰ ਪਾਠਕ)- ਅੱਜ ਸਵੇਰੇ ਹੈਲਥ ਕੇਅਰ ਸੁਸਾਇਟੀ ਵਲੋਂ ਬੀਤੇ 10 ਸਾਲਾਂ ਤੋਂ ਯੋਗ ਦੇ ਜ਼ਰੀਏ ਲੋਕਾਂ ਦੀਆਂ ਬਿਮਾਰੀਆਂ ਠੀਕ ਕਰ ਰਹੇ ਯੋਗ ਗੁਰੂ ਨਾਗੀ ਨੂੰ ਇਕ ਕਾਰ ਤੋਹਫ਼ੇ ਦੇ ਰੂਪ ਦੇ ਭੇਟ ਕੀਤਾ ਗਿਆ | ਸੁਸਾਇਟੀ ਨੇ ਯੋਗ ਗੁਰੂ ਵਲੋਂ ਕੀਤੇ ...

ਪੂਰੀ ਖ਼ਬਰ »

ਮੋਦੀ ਦੀਆਂ ਨੀਤੀਆਂ ਨਾਲ ਕਾਰੋਬਾਰੀਆਂ ਨੂੰ ਰਾਹਤ ਮਿਲੀ-ਪੱਬੀ

ਜਲੰਧਰ, 14 ਅਕਤੂਬਰ (ਸ਼ਿਵ)-ਭਾਜਪਾ ਪ੍ਰਧਾਨ ਰਮਨ ਪੱਬੀ ਨੇ ਕਿਹਾ ਹੈ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀਆਂ ਨੀਤੀਆਂ ਕਰਕੇ ਕਾਰੋਬਾਰੀਆਂ ਨੂੰ ਰਾਹਤ ਮਿਲੀ ਹੈ ਕਿਉਂਕਿ ਨਾ ਸਿਰਫ਼ ਉਨ੍ਹਾਂ ਨੇ ਚੋਣ ਵਾਅਦੇ ਪੂਰੇ ਕੀਤੇ ਹਨ ਸਗੋਂ ਜੀ. ਐੱਸ.ਟੀ. ਲਾਗੂ ਕਰਕੇ ...

ਪੂਰੀ ਖ਼ਬਰ »

ਚੰਡੀਗੜ੍ਹ 'ਚ ਪੰਜਾਬੀ ਭਾਸ਼ਾ ਨੂੰ ਪਹਿਲੀ ਤੇ ਪ੍ਰਸ਼ਾਸਕੀ ਭਾਸ਼ਾ ਦਾ ਦਰਜਾ ਦਿਵਾਉਣ ਦੀ ਮੰਗ

ਜਲੰਧਰ, 14 ਅਕਤੂਬਰ-(ਜਸਪਾਲ ਸਿੰਘ, ਹਰਵਿੰਦਰ ਸਿੰਘ ਫੁੱਲ)- ਚੰਡੀਗੜ੍ਹ ਵਿਚ ਪੰਜਾਬੀ ਭਾਸ਼ਾ ਨਾਲ ਕੀਤੇ ਜਾ ਰਹੇ ਵਿਤਕਰੇ ਅਤੇ ਚੰਡੀਗੜ੍ਹ ਵਿਚਲੇ ਸਰਕਾਰੀ ਤੇ ਗ਼ੈਰ ਸਰਕਾਰੀ ਦਫ਼ਤਰਾਂ ਵਿਚ ਪੰਜਾਬੀ ਭਾਸ਼ਾ ਲਾਗੂ ਕਰਵਾਉਣ ਲਈ ਅੱਜ ਦੀਪਕ ਬਾਲੀ ਜਨਰਲ ਸਕੱਤਰ ਪੰਜਾਬ ...

ਪੂਰੀ ਖ਼ਬਰ »

ਦੁਸਹਿਰੇ ਦੇ ਸਬੰਧ ਵਿਚ ਰਾਮ ਵਿਆਹ ਦੀ ਬਰਾਤ ਨਿਕਲੀ

ਕਰਤਾਰਪੁਰ, 14 ਅਕਤੂਬਰ (ਜਸਵੰਤ ਵਰਮਾ, ਧੀਰਪੁਰ)-ਨੀਲ ਕੰਠ ਦੁਸਹਿਰਾ ਕਮੇਟੀ ਵਲੋਂ ਦੁਸਹਿਰੇ ਦੇ ਸਬੰਧ 'ਚ ਅੱਜ ਰਾਮ ਵਿਆਹ ਦੀ ਸ਼ੋਭਾ ਯਾਤਰਾ (ਬਰਾਤ) ਕੱਢੀ ਗਈ | ਸ਼ਾਮ 6 ਵਜੇ ਇਹ ਬਰਾਤ ਸਥਾਨਕ ਗਨੂ ਦੀ ਬਗੀਚੀ ਤੋਂ ਆਰੰਭ ਹੋਈ | ਇਸ ਮੌਕੇ ਮੁੱਖ ਮਹਿਮਾਨ ਵਜੋਂ ਹੀਰਾ ਲਾਲ ...

ਪੂਰੀ ਖ਼ਬਰ »

ਥਾਂ-ਥਾਂ ਲੱਗੇ ਗੰਦਗੀ ਦੇ ਢੇਰਾਂ ਨੇ ਸ਼ਹਿਰ ਨੂੰ ਨਰਕ ਬਣਾਇਆ

ਕਰਤਾਰਪੁਰ, 14 ਅਕਤੂਬਰ (ਜਸਵੰਤ ਵਰਮਾ, ਧੀਰਪੁਰ)-ਕਰਤਾਰਪੁਰ ਸ਼ਹਿਰ ਵਿਚ ਥਾਂ-ਥਾਂ 'ਤੇ ਲੱਗੇ ਗੰਦਗੀ ਦੇ ਢੇਰਾਂ ਨੇ ਨਰਕ ਦਾ ਰੂਪ ਧਾਰ ਲਿਆ ਹੈ | ਕਰਤਾਰਪੁਰ ਸ਼ਹਿਰ ਦੇ ਮੇਨ ਚੌਕ ਕਿਲ੍ਹਾ ਕੋਠੀ, ਆਰੀਆ ਮਾਡਲ ਸਕੂਲ ਦੇ ਸਾਹਮਣੇ ਫਰਨੀਚਰ ਬਾਜ਼ਾਰ, ਵਿਸ਼ਵਕਰਮਾ ਮਾਰਕੀਟ, ...

ਪੂਰੀ ਖ਼ਬਰ »

ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਣ ਦੇ ਦੋਸ਼ 'ਚ ਕੇਸ ਦਰਜ

ਆਦਮਪੁਰ, 14 ਅਕਤੂਬਰ (ਹਰਪ੍ਰੀਤ ਸਿੰਘ)-ਸਥਾਨਕ ਪੁਲਿਸ ਵਲੋਂ ਕਸਬਾ ਅਲਾਵਲਪੁਰ ਦੇ ਇੱਕ ਵਿਅਕਤੀ ਵਿਰੁੱਧ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ 'ਚ ਕੇਸ ਦਰਜ ਕੀਤਾ ਹੈ | ਥਾਣਾ ਮੁਖੀ ਗੋਪਾਲ ਸਿੰਘ ਗੋਰਾਇਆ ਤੇ ਚੌਕੀ ਇੰਚਾਰਜ ਹਰਪ੍ਰੀਤ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਜੰਡਿਆਲਾ ਮੰਜਕੀ, 14 ਅਕਤੂਬਰ (ਮਨਜਿੰਦਰ ਸਿੰਘ)-ਗੁਰਦੁਆਰਾ ਦਸਮੇਸ਼ ਦਰਬਾਰ ਪੱਤੀ ਰਾਮ ਕੀ ਜੰਡਿਆਲਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ ਗਿਆ | ਸਮੂਹ ਸੰਗਤਾਂ ਦੇ ਸਹਿਯੋਗ ਨਾਲ ਕਰਵਾਏ ਗਏ ਇਸ ਸਮਾਗਮ ਮੌਕੇ ਅਖੰਡ ਪਾਠ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX