ਤਾਜਾ ਖ਼ਬਰਾਂ


ਕਾਰ ਅਤੇ ਮੋਟਰਸਾਈਕਲ ਵਿਚਾਲੇ ਹੋਈ ਭਿਆਨਕ ਟੱਕਰ 'ਚ ਇੱਕ ਦੀ ਮੌਤ, ਇੱਕ ਜ਼ਖ਼ਮੀ
. . .  5 minutes ago
ਭੋਗਪੁਰ, 16 ਜਨਵਰੀ (ਕਮਲਜੀਤ ਸਿੰਘ ਡੱਲੀ)- ਪਠਾਨਕੋਟ-ਜਲੰਧਰ ਕੌਮੀ ਹਾਈਵੇਅ 'ਤੇ ਪਿੰਡ ਡੱਲੀ ਵਿਖੇ ਅੱਜ ਇੱਕ ਤੇਜ਼ ਰਫ਼ਤਾਰ ਕਾਰ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ 'ਚ ਮੋਟਰਸਾਈਕਲ ਸਵਾਰ ਇੱਕ ਨੌਜਵਾਨ ਦੀ ਮੌਤ ਹੋ ਗਈ, ਜਦਕਿ ਦੂਜਾ...
ਭਾਖੜਾ ਨਹਿਰ 'ਚ ਡਿੱਗੀ ਕਾਰ, ਤਿੰਨ ਨੌਜਵਾਨਾਂ ਦੀ ਮੌਤ
. . .  42 minutes ago
ਕੀਰਤਪੁਰ ਸਾਹਿਬ, 16 ਜਨਵਰੀ (ਬੀਰ ਅੰਮ੍ਰਿਤਪਾਲ ਸਿੰਘ ਸੰਨੀ)- ਬੀਤੀ ਰਾਤ ਨਜ਼ਦੀਕੀ ਪਿੰਡ ਅਟਾਰੀ ਵਿਖੇ ਇੱਕ ਭਿਆਨਕ ਹਾਦਸਾ ਵਾਪਰਿਆ। ਇੱਥੇ ਇੱਕ ਕਾਰ ਨਹਿਰ 'ਚ ਡਿੱਗ ਪਈ। ਇਸ ਹਾਦਸੇ 'ਚ ਕਾਰ ਸਵਾਰ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ। ਪੁਲਿਸ ਅਤੇ...
ਫਿਲੌਰ ਸਥਿਤ ਪੰਜਾਬ ਐਂਡ ਸਿੰਧ ਬੈਂਕ 'ਚ ਚੋਰੀ ਦੀ ਨਾਕਾਮ ਕੋਸ਼ਿਸ਼
. . .  54 minutes ago
ਫਿਲੌਰ, 16 ਜਨਵਰੀ (ਸੁਰਜੀਤ ਸਿੰਘ ਬਰਨਾਲਾ)- ਬੀਤੀ ਰਾਤ 12 ਵਜੇ ਦੇ ਕਰੀਬ ਫਿਲੌਰ ਦੇ ਨਵਾਂਸ਼ਹਿਰ ਰੋਡ 'ਤੇ ਸਥਿਤ ਪੰਜਾਬ ਐਂਡ ਸਿੰਧ ਬੈਂਕ 'ਚ ਚੋਰਾਂ ਨੇ ਸਟਰਾਂਗ ਰੂਮ ਤੋੜ ਕੇ ਚੋਰੀ ਕਰਨ ਦੀ ਕੋਸ਼ਿਸ਼ ਕੀਤੀ, ਜਿਹੜੀ ਕਿ ਅਸਫ਼ਲ ਰਹੀ। ਹਾਲਾਂਕਿ ਜਾਂਦੇ ਸਮੇਂ ਚੋਰ ਬੈਂਕ...
ਨਾਗੇਸ਼ਵਰ ਰਾਓ ਦੀ ਨਿਯੁਕਤੀ ਵਿਰੁੱਧ ਦਾਇਰ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਅਗਲੇ ਹਫ਼ਤੇ ਹੋਵੇਗੀ ਸੁਣਵਾਈ
. . .  about 1 hour ago
ਨਵੀਂ ਦਿੱਲੀ, 16 ਜਨਵਰੀ- ਐੱਮ. ਨਾਗੇਸ਼ਵਰ ਰਾਓ ਨੂੰ ਸੀ. ਬੀ. ਆਈ. ਦਾ ਅੰਤਰਿਮ ਨਿਰਦੇਸ਼ਕ ਬਣਾਏ ਜਾਣ ਵਿਰੁੱਧ ਦਾਇਰ ਪਟੀਸ਼ਨ 'ਤੇ ਸੁਣਵਾਈ ਲਈ ਸੁਪਰੀਮ ਕੋਰਟ ਤਿਆਰ ਹੋ ਗਿਆ ਹੈ। ਸੁਪਰੀਮ ਕੋਰਟ 'ਚ ਇਸ ਪਟੀਸ਼ਨ 'ਤੇ ਸੁਣਵਾਈ ਅਗਲੇ ਹਫ਼ਤੇ ਹੋਵੇਗੀ...
ਕੀਨੀਆ ਦੀ ਰਾਜਧਾਨੀ ਨੈਰੋਬੀ 'ਚ ਧਮਾਕਾ, 15 ਲੋਕਾਂ ਦੀ ਮੌਤ
. . .  about 1 hour ago
ਨੈਰੋਬੀ, 16 ਜਨਵਰੀ- ਕੀਨੀਆ ਦੀ ਰਾਜਧਾਨੀ ਨੈਰੋਬੀ 'ਚ ਸਥਿਤ ਇੱਕ ਹੋਟਲ 'ਚ ਬੀਤੀ ਰਾਤ ਹੋਏ ਧਮਾਕੇ 'ਚ ਘੱਟੋ-ਘੱਟ 15 ਲੋਕਾਂ ਦੀ ਮੌਤ ਹੋ ਗਈ। ਇਸ ਧਮਾਕੇ 'ਚ 30 ਲੋਕ ਜ਼ਖ਼ਮੀ ਹੋਏ ਹਨ। ਕੀਨੀਆ ਦੀਆਂ ਮੀਡੀਆ ਰਿਪੋਰਟਾਂ ਮੁਤਾਬਕ ਹੋਟਲ 'ਚ ਫਸੇ ਹੋਏ ਲੋਕਾਂ ਨੂੰ...
'ਆਪ' ਨੂੰ ਵੱਡਾ ਝਟਕਾ, ਵਿਧਾਇਕ ਮਾਸਟਰ ਬਲਦੇਵ ਨੇ ਪਾਰਟੀ ਤੋਂ ਦਿੱਤਾ ਅਸਤੀਫ਼ਾ
. . .  39 minutes ago
ਚੰਡੀਗੜ੍ਹ, 16 ਜਨਵਰੀ- ਜੈਤੋ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਮਾਸਟਰ ਬਲਦੇਵ ਸਿੰਘ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਹੈ। ਮਾਸਟਰ ਬਲਦੇਵ ਪੰਜਾਬ ਦੇ ਦੂਜੇ ਅਜਿਹੇ ਵਿਧਾਇਕ ਹਨ, ਜਿਨ੍ਹਾਂ ਨੇ 'ਆਪ' ਤੋਂ ਅਸਤੀਫ਼ਾ...
ਅਣਪਛਾਤੇ ਹਮਲਾਵਰਾਂ ਵਲੋਂ ਗੋਲੀਆਂ ਚਲਾਏ ਜਾਣ ਕਾਰਨ ਇੱਕ ਦੀ ਮੌਤ, ਇੱਕ ਜ਼ਖ਼ਮੀ
. . .  about 2 hours ago
ਪਟਨਾ, 16 ਜਨਵਰੀ- ਬਿਹਾਰ ਦਾ ਹਾਜੀਪੁਰ 'ਚ ਅਣਪਛਾਤੇ ਹਮਲਾਵਰਾਂ ਵਲੋਂ ਗੋਲੀਆਂ ਚਲਾਏ ਜਾਣ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ। ਉੱਥੇ ਹੀ ਇਸ ਹਮਲੇ 'ਚ ਇੱਕ ਵਿਅਕਤੀ ਜ਼ਖ਼ਮੀ ਹੋਇਆ ਹੈ। ਪੁਲਿਸ ਵਲੋਂ ਇਸ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ...
ਵਿਆਹ ਦੀਆਂ ਤਿਆਰੀਆਂ ਵਿਚਾਲੇ ਘਰ 'ਚ ਲੱਗੀ ਅੱਗ, ਦੁਲਹਨ ਸਮੇਤ ਚਾਰ ਸਹੇਲੀਆਂ ਦੀ ਮੌਤ
. . .  about 2 hours ago
ਇਸਲਾਮਾਬਾਦ, 16 ਜਨਵਰੀ- ਪਾਕਿਸਤਾਨ ਦੇ ਰਾਵਲਪਿੰਡੀ ਸ਼ਹਿਰ 'ਚ ਲੰਘੇ ਦਿਨ ਇੱਕ ਦਰਦਨਾਕ ਹਾਦਸਾ ਵਾਪਰਿਆ। ਇੱਥੇ ਇੱਕ ਘਰ 'ਚ ਅੱਗ ਲੱਗਣ ਕਾਰਨ ਦੁਲਹਨ ਅਤੇ ਉਸ ਦੀਆਂ ਚਾਰ ਸਹੇਲੀਆਂ ਦੀ ਮੌਤ ਹੋ ਗਈ। ਪਾਕਿਸਤਾਨ ਦੀਆਂ ਮੀਡੀਆ ਰਿਪੋਰਟਾਂ...
ਮੁਖ਼ਬਰੀ ਦੇ ਸ਼ੱਕ 'ਚ ਨਕਸਲੀਆਂ ਨੇ ਦੋ ਲੋਕਾਂ ਦੀ ਕੀਤੀ ਹੱਤਿਆ
. . .  about 2 hours ago
ਪਟਨਾ, 16 ਜਨਵਰੀ- ਬਿਹਾਰ ਦੇ ਜੁਮੁਈ 'ਚ ਨਕਸਲੀਆਂ ਨੇ ਦੋ ਲੋਕਾਂ ਦੀ ਹੱਤਿਆ ਕਰ ਦਿੱਤੀ। ਦੱਸਿਆ ਜਾ ਰਿਹਾ ਹੈ ਕਿ ਪੁਲਿਸ ਦੇ ਮੁਖ਼ਬਰ ਹੋਣ ਦੇ ਸ਼ੱਕ 'ਚ ਨਕਸਲੀਆਂ ਨੇ ਇਨ੍ਹਾਂ ਦੋਹਾਂ ਵਿਅਕਤੀਆਂ ਦੀ ਹੱਤਿਆ...
6 ਦਿਨਾਂ ਬਾਅਦ ਸਸਤਾ ਹੋਇਆ ਪੈਟਰੋਲ, ਡੀਜ਼ਲ ਦੀ ਕੀਮਤ 'ਚ ਵਾਧਾ
. . .  about 3 hours ago
ਨਵੀਂ ਦਿੱਲੀ, 16 ਜਨਵਰੀ- ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਪਿਛਲੇ ਛੇ ਦਿਨਾਂ ਤੋਂ ਲਗਾਤਾਰ ਵਾਧਾ ਦੇਖਣ ਨੂੰ ਮਿਲ ਰਿਹਾ ਹੈ। ਮੰਗਲਵਾਰ ਨੂੰ ਰਾਜਧਾਨੀ ਦਿੱਲੀ 'ਚ ਪੈਟਰੋਲ ਦੀਆਂ ਕੀਮਤਾਂ 'ਚ 28 ਪੈਸੇ ਅਤੇ ਡੀਜ਼ਲ ਦੀਆਂ ਕੀਮਤਾਂ 'ਚ 29 ਪੈਸੇ ਪ੍ਰਤੀ ਲੀਟਰ ਦਾ ਵਾਧਾ...
ਬਸਪਾ ਨੇਤਾ ਦਾ ਵਿਵਾਦਿਤ ਬਿਆਨ, ਕਿਹਾ- ਚੋਣਾਂ 'ਚ ਭਾਜਪਾ ਵਾਲਿਆਂ ਨੂੰ ਦੌੜਾ-ਦੌੜਾ ਕੇ ਮਾਰਾਂਗੇ
. . .  about 3 hours ago
ਮੁਰਾਦਾਬਾਦ, 16 ਜਨਵਰੀ- ਲੋਕ ਸਭਾ ਚੋਣਾਂ ਨੂੰ ਲੈ ਕੇ ਪੂਰੇ ਦੇਸ਼ 'ਚ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਬੀਤੇ ਦਿਨੀਂ ਉੱਤਰ ਪ੍ਰਦੇਸ਼ ਦੀਆਂ ਦੋ ਵੱਡੀਆਂ ਪਾਰਟੀਆਂ ਸਮਾਜਵਾਦੀ ਪਾਰਟੀ (ਸਪਾ) ਅਤੇ ਬਹੁਜਨ ਸਮਾਜ ਪਾਰਟੀ (ਬਸਪਾ) ਨੇ ਗਠਜੋੜ ਕਰਕੇ ਆਗਾਮੀ ਵਿਧਾਨ...
ਦੋ ਔਰਤਾਂ ਨੇ ਸਬਰੀਮਾਲਾ ਮੰਦਰ 'ਚ ਦਾਖ਼ਲ ਹੋਣ ਦੀ ਕੀਤੀ ਕੋਸ਼ਿਸ਼, ਪ੍ਰਦਰਸ਼ਨਕਾਰੀਆਂ ਨੇ ਰੋਕਿਆ
. . .  about 3 hours ago
ਤਿਰੂਵਨੰਤਪੁਰਮ, 16 ਜਨਵਰੀ- ਕੇਰਲ ਦੇ ਸਬਰੀਮਾਲਾ ਮੰਦਰ 'ਚ ਔਰਤਾਂ ਦੇ ਪ੍ਰਵੇਸ਼ ਦਾ ਸਿਲਸਿਲਾ ਫਿਰ ਸ਼ੁਰੂ ਹੋ ਗਿਆ ਹੈ। ਖ਼ਬਰ ਹੈ ਕਿ ਅੱਜ ਇੱਕ ਵਾਰ ਦੋ ਔਰਤਾਂ ਨੇ ਮੰਦਰ 'ਚ ਦਾਖ਼ਲ ਹੋਣ ਦੀ ਕੋਸ਼ਿਸ਼ ਕੀਤੀ ਹੈ ਪਰ ਪ੍ਰਦਰਸ਼ਨਕਾਰੀਆਂ ਨੇ ਉਨ੍ਹਾਂ ਨੂੰ ਨੀਲਾਮਾਲਾ 'ਚ ਰੋਕ...
ਅੱਜ ਦਾ ਵਿਚਾਰ
. . .  about 4 hours ago
ਕੇਂਦਰ ਵੱਲੋਂ ਸੂਬਾ ਸਰਕਾਰਾਂ ਦੇ ਤਕਨੀਕੀ ਅਦਾਰਿਆਂ 'ਚ 7ਵੇਂ ਤਨਖ਼ਾਹ ਕਮਿਸ਼ਨ 'ਚ ਵਾਧੇ ਨੂੰ ਮਨਜ਼ੂਰੀ
. . .  1 day ago
ਨਵੀਂ ਦਿੱਲੀ, 15 ਜਨਵਰੀ - ਕੇਂਦਰ ਸਰਕਾਰ ਨੇ ਸੂਬਾ ਸਰਕਾਰ/ਸਰਕਾਰੀ ਸਹਾਇਤਾ ਪ੍ਰਾਪਤ ਡਿਗਰੀ ਪੱਧਰ ਦੇ ਤਕਨੀਕੀ ਅਦਾਰਿਆਂ ਦੇ ਅਧਿਆਪਕਾਂ ਅਤੇ ਹੋਰ ਅਕਾਦਮਿਕ ਸਟਾਫ਼...
2019 ਦੇ ਸੈਸ਼ਨ ਤੋਂ ਸਾਰੇ ਵਿੱਦਿਅਕ ਅਦਾਰਿਆਂ 'ਚ ਲਾਗੂ ਹੋਵੇਗਾ 10 ਫ਼ੀਸਦੀ ਰਾਖਵਾਂਕਰਨ - ਪ੍ਰਕਾਸ਼ ਜਾਵੜੇਕਰ
. . .  1 day ago
ਨਵੀਂ ਦਿੱਲੀ, 15 ਜਨਵਰੀ - ਕੇਂਦਰੀ ਮਨੁੱਖੀ ਸਰੋਤ ਵਿਕਾਸ ਮੰਤਰੀ ਪ੍ਰਕਾਸ਼ ਜਾਵੜੇਕਰ ਦਾ ਕਹਿਣਾ ਹੈ ਕਿ ਜਨਰਲ ਵਰਗ ਦੇ ਆਰਥਿਕ ਰੂਪ ਵਿਚ ਕਮਜ਼ੋਰ ਲੋਕਾਂ ਲਈ ਵਿਦਿਅਕ...
ਕੀਨੀਆ ਦੇ ਨੈਰੋਬੀ 'ਚ ਧਮਾਕਾ
. . .  1 day ago
ਏ.ਟੀ.ਐਮ 'ਚੋਂ ਸੜੇ ਹੋਏ ਨਿਕਲੇ 2 ਹਜ਼ਾਰ ਦੇ ਤਿੰਨ ਨੋਟ
. . .  1 day ago
ਡੇਰਾ ਮੁਖੀ ਨੂੰ ਵੀਡੀਓ ਕਾਨਫਰੰਂਸਿੰਗ ਰਾਹੀ ਪੇਸ਼ ਕਰਨ ਦੀ ਅਰਜ਼ੀ ਮਨਜ਼ੂਰ
. . .  1 day ago
ਝਾਰਖੰਡ ਵੱਲੋਂ 10 ਫ਼ੀਸਦੀ ਰਾਖਵੇਂਕਰਨ ਨੂੰ ਮਨਜ਼ੂਰੀ
. . .  1 day ago
ਕਿਸ਼ਤੀ ਪਲਟਣ ਕਾਰਨ 6 ਮੌਤਾਂ
. . .  1 day ago
ਕੈਪਟਨ ਨੇ ਗ੍ਰਹਿ ਮੰਤਰੀ ਨੂੰ ਲਿਖੀ ਚਿੱਠੀ, ਕਰਤਾਰਪੁਰ ਲਾਂਘੇ ਲਈ ਪਾਸਪੋਰਟ ਦੀ ਸ਼ਰਤ ਹਟਾਉਣ ਦੀ ਕੀਤੀ ਮੰਗ
. . .  1 day ago
ਪੰਜਾਬ ਵਿਚ ਕਈ ਥਾਵਾਂ 'ਤੇ ਮਨਾਇਆ ਗਿਆ ਮਾਇਆਵਤੀ ਦਾ ਜਨਮ ਦਿਨ
. . .  1 day ago
ਅਧਿਆਪਕਾਂ ਆਗੂਆਂ ਦੀ ਮੁਅੱਤਲੀ ਦੀਆਂ ਫੂਕੀਆਂ ਕਾਪੀਆਂ
. . .  1 day ago
ਕਰਨਾਟਕ 'ਚ ਸੰਕਟ 'ਚ ਘਿਰੀ ਕੁਮਾਰਸਵਾਮੀ ਦੀ ਸਰਕਾਰ, ਆਜ਼ਾਦ ਵਿਧਾਇਕਾਂ ਨੇ ਵਾਪਸ ਲਿਆ ਸਮਰਥਨ
. . .  1 day ago
ਭਾਰਤ ਨੇ ਆਸਟ੍ਰੇਲੀਆ ਨੂੰ 6 ਵਿਕਟਾਂ ਨਾਲ ਹਰਾਇਆ, ਲੜੀ 1-1 'ਤੇ ਬਰਾਬਰ
. . .  1 day ago
ਧੋਨੀ ਦਾ ਅਲੋਚਕਾਂ ਨੂੰ ਜਵਾਬ, 55 ਦੌੜਾਂ ਬਣਾ ਕੇ ਰਹੇ ਨਾਬਾਦ
. . .  1 day ago
ਭਾਰਤ-ਆਸਟ੍ਰੇਲੀਆ ਦੂਸਰਾ ਇੱਕਦਿਨਾਂ ਮੈਚ : ਭਾਰਤ ਦੀ 6 ਵਿਕਟਾਂ ਨਾਲ ਸ਼ਾਨਦਾਰ ਜਿੱਤ
. . .  1 day ago
ਭਾਰਤ-ਆਸਟ੍ਰੇਲੀਆ ਮੈਚ : ਆਖਿਰੀ ਓਵਰ 'ਚ ਭਾਰਤ ਨੂੰ ਜਿੱਤਣ ਲਈ 7 ਦੌੜਾਂ ਦੀ ਲੋੜ
. . .  1 day ago
ਮਾਘੀ ਜੋੜ ਮੇਲੇ ਮੌਕੇ ਨਿਹੰਗ ਜਥੇਬੰਦੀਆਂ ਨੇ ਸ੍ਰੀ ਮੁਕਤਸਰ ਸਾਹਿਬ 'ਚ ਕੱਢਿਆ ਵਿਸ਼ਾਲ ਮੁਹੱਲਾ
. . .  1 day ago
ਭਾਰਤ-ਆਸਟ੍ਰੇਲੀਆ ਮੈਚ : ਭਾਰਤ ਨੂੰ ਜਿੱਤਣ ਲਈ 12 ਗੇਂਦਾਂ 'ਚ 16 ਦੌੜਾਂ ਦੀ ਲੋੜ
. . .  1 day ago
ਭਾਰਤ-ਆਸਟ੍ਰੇਲੀਆ ਮੈਚ : ਭਾਰਤ ਨੂੰ ਜਿੱਤਣ ਲਈ 18 ਗੇਂਦਾਂ 'ਚ 25 ਦੌੜਾਂ ਦੀ ਲੋੜ
. . .  1 day ago
ਭਾਰਤ-ਆਸਟ੍ਰੇਲੀਆ ਮੈਚ : ਭਾਰਤ ਨੂੰ ਜਿੱਤਣ ਲਈ 24 ਗੇਂਦਾਂ 'ਚ 34 ਦੌੜਾਂ ਦੀ ਲੋੜ
. . .  1 day ago
ਜੰਮੂ-ਕਸ਼ਮੀਰ : ਪਾਕਿਸਤਾਨ ਵਲੋਂ ਕੀਤੀ ਗੋਲੀਬਾਰੀ 'ਚ ਬੀ. ਐੱਸ. ਐੱਫ. ਦਾ ਸਹਾਇਕ ਕਮਾਂਡੈਂਟ ਸ਼ਹੀਦ
. . .  1 day ago
ਭਾਰਤ-ਆਸਟ੍ਰੇਲੀਆ ਮੈਚ : 45 ਓਵਰਾਂ ਮਗਰੋਂ ਭਾਰਤ 255/4
. . .  1 day ago
ਭਾਰਤ-ਆਸਟ੍ਰੇਲੀਆ ਮੈਚ : 45 ਓਵਰਾਂ ਮਗਰੋਂ ਭਾਰਤ 255/4
. . .  1 day ago
ਕਪਤਾਨ ਵਿਰਾਟ ਕੋਹਲੀ 104 ਦੌੜਾਂ ਬਣਾ ਕੇ ਆਊਟ
. . .  1 day ago
ਸ੍ਰੀ ਮੁਕਤਸਰ ਸਾਹਿਬ 'ਚ ਸਜਾਇਆ ਗਿਆ ਮਾਘੀ ਜੋੜ ਮੇਲੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ
. . .  1 day ago
ਕਪਤਾਨ ਵਿਰਾਟ ਕੋਹਲੀ ਨੇ ਸ਼ਾਨਦਾਰ ਸੈਂਕੜਾਂ ਮੁਕੰਮਲ ਕੀਤਾ
. . .  1 day ago
ਕਪਤਾਨ ਵਿਰਾਟ ਕੋਹਲੀ 99 ਦੌੜਾਂ 'ਤੇ ਖੇਡ ਰਹੇ ਹਨ
. . .  1 day ago
ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਬਟਾਲਾ ਗੁਰਚਰਨ ਸਿੰਘ ਕਰਵਾਲੀਆਂ ਨਹੀਂ ਰਹੇ
. . .  1 day ago
ਭਾਰਤ ਆਸਟ੍ਰੇਲੀਆ ਮੈਚ : ਭਾਰਤ 40ਓਵਰਾਂ ਮਗਰੋਂ 224/3 'ਤੇ
. . .  1 day ago
ਭਾਰਤ ਆਸਟ੍ਰੇਲੀਆ ਮੈਚ : ਕੋਹਲੀ 94 ਦੌੜਾਂ 'ਤੇ ਖੇਡ ਰਹੇ ਹਨ
. . .  1 day ago
ਭਾਰਤ ਆਸਟ੍ਰੇਲੀਆ ਮੈਚ : ਭਾਰਤ 38 ਓਵਰਾਂ ਮਗਰੋਂ 215/3, 66 ਗੇਂਦਾਂ ਵਿਚ 84 ਦੌੜਾਂ ਦੀ ਲੋੜ
. . .  1 day ago
ਭੇਦਭਰੇ ਹਾਲਾਤ 'ਚ ਨੌਜਵਾਨ ਦੀ ਮੌਤ
. . .  1 day ago
ਭਾਰਤ ਆਸਟ੍ਰੇਲੀਆ ਮੈਚ : ਭਾਰਤ 37 ਓਵਰਾਂ ਮਗਰੋਂ 203/3, 78 ਗੇਂਦਾਂ ਵਿਚ 96 ਦੌੜਾਂ ਦੀ ਲੋੜ
. . .  1 day ago
ਭਾਰਤ ਆਸਟ੍ਰੇਲੀਆ ਦੂਸਰਾ ਇਕ ਦਿਨਾਂ ਮੈਚ : ਭਾਰਤ ਨੂੰ ਜਿੱਤ ਲਈ 87 ਗੇਂਦਾਂ 'ਚ 110 ਦੌੜਾਂ ਦੀ ਲੋੜ
. . .  1 day ago
ਹੱਤਿਆ ਦੇ ਮਾਮਲੇ 'ਚ ਭਗੌੜਾ ਨੀਰਜ ਕੁਮਾਰ ਮੋਗਾ ਪੁਲਿਸ ਨੇ ਕੀਤਾ ਕਾਬੂ
. . .  1 day ago
ਭਾਰਤ-ਆਸਟ੍ਰੇਲੀਆ ਮੈਚ : ਭਾਰਤ ਨੂੰ ਲੱਗਾ ਤੀਜਾ ਝਟਕਾ, ਰਾਇਡੂ 24 ਦੌੜਾਂ ਬਣਾ ਕੇ ਆਊਟ
. . .  1 day ago
ਸਿੱਖਿਆ ਵਿਭਾਗ ਨੇ ਸਾਂਝਾ ਅਧਿਆਪਕ ਮੋਰਚਾ ਦੇ ਪੰਜ ਅਧਿਆਪਕਾਂ ਨੂੰ ਕੀਤਾ ਮੁਅੱਤਲ
. . .  1 day ago
ਭਾਰਤ ਆਸਟ੍ਰੇਲੀਆ ਐਡੀਲੇਡ ਮੈਚ : ਭਾਰਤ 29 ਓਵਰਾਂ 149/2 'ਤੇ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 30 ਅੱਸੂ ਸੰਮਤ 550
ਿਵਚਾਰ ਪ੍ਰਵਾਹ: ਕਿਸਾਨਾਂ ਦਾ ਕਲਿਆਣ ਰਾਸ਼ਟਰ ਦੀ ਹੋਂਦ ਬਣਾਈ ਰੱਖਣ ਲਈ ਮਹੱਤਵਪੂਰਨ ਹੈ। -ਹੋਵਰਡ ਟੈਫਟ

ਹੁਸ਼ਿਆਰਪੁਰ / ਮੁਕੇਰੀਆਂ

'ਦੀ ਸਹਿਕਾਰੀ ਸਭਾ ਬਾਗਪੁਰ' ਦੇ ਮੈਂਬਰਾਂ ਵਲੋਂ ਸਭਾ 'ਚ ਲੱਖਾਂ ਰੁਪਏ ਦੇ ਘਪਲੇ ਦਾ ਦੋਸ਼

ਹੁਸ਼ਿਆਰਪੁਰ, 15 ਅਕਤੂਬਰ (ਬਲਜਿੰਦਰਪਾਲ ਸਿੰਘ)-ਦੀ ਸਹਿਕਾਰੀ ਸਭਾ ਬਾਗਪੁਰ 'ਚ ਕਥਿਤ ਤੌਰ 'ਤੇ ਹੋਏ ਲੱਖਾਂ ਰੁਪਏ ਦੇ ਘਪਲੇ ਦੇ ਚੱਲਦਿਆਂ ਪਿੰਡ ਵਾਸੀ ਸੁਸਾਇਟੀ ਦੇ ਪ੍ਰਧਾਨ ਗੁਰਵਿੰਦਰ ਸਿੰਘ ਦੀ ਅਗਵਾਈ 'ਚ ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਅਤੇ ਜ਼ਿਲ੍ਹਾ ਪੁਲਿਸ ਮੁਖੀ ਜੇ.ਇਲਨਚੇਲੀਅਨ ਨੂੰ ਮਿਲੇ ਅਤੇ ਉਨ੍ਹਾਂ ਲਿਖਤੀ ਤੌਰ 'ਤੇ ਮੰਗ ਕੀਤੀ ਕਿ ਇਸ ਘੁਟਾਲੇ ਦੀ ਤੁਰੰਤ ਜਾਂਚ ਕਰਵਾਈ ਜਾਵੇ, ਤਾਂ ਜੋ ਸਚਾਈ ਸਾਰਿਆਂ ਦੇ ਸਾਹਮਣੇ ਆ ਸਕੇ ਅਤੇ ਦੋਸ਼ੀਆਂ ਿਖ਼ਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੁਸਾਇਟੀ ਦੇ ਮੈਂਬਰਾਂ ਅਤੇ ਪਿੰਡ ਵਾਸੀਆਂ ਨੇ ਦੱਸਿਆ ਕਿ ਉਨ੍ਹਾਂ ਦੇ ਖਾਤੇ ਸਹਿਕਾਰੀ ਸਭਾ ਅਤੇ ਸਹਿਕਾਰੀ ਬੈਂਕ 'ਚ ਹਨ | ਉਨ੍ਹਾਂ ਦੱਸਿਆ ਕਿ ਸਹਿਕਾਰੀ ਸਭਾ ਦੇ ਮੈਂਬਰ ਕਿਸਾਨ ਹਨ, ਜਿਸ ਦੇ ਚੱਲਦਿਆਂ ਸੁਸਾਇਟੀ ਨਾਲ ਪੈਸੇ ਅਤੇ ਖਾਦ ਖ਼ਰੀਦਣ ਲਈ ਲੈਣ-ਦੇਣ ਚੱਲਦਾ ਰਹਿੰਦਾ ਹੈ | ਉਨ੍ਹਾਂ ਕਿਹਾ ਕਿ ਜਦੋਂ ਉਨ੍ਹਾਂ ਬੈਂਕ 'ਚੋਂ ਆਪਣੇ ਖਾਤਿਆਂ ਦੀਆਂ ਸਟੇਟਮੈਂਟਾਂ ਕਢਾਈਆਂ ਤਾਂ ਉਨ੍ਹਾਂ ਨੂੰ ਪਤਾ ਲੱਗਾ ਕਿ ਸਭਾ ਦੇ ਸਕੱਤਰ ਅਤੇ ਸਾਬਕਾ ਬੈਂਕ ਮੈਨੇਜਰ ਦੀ ਕਥਿਤ ਤੌਰ 'ਤੇ ਮਿਲੀਭੁਗਤ ਨਾਲ ਲੱਖਾਂ ਰੁਪਏ ਦਾ ਘੁਟਾਲਾ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਕਈ ਮੈਂਬਰਾਂ ਵਲੋਂ ਜਮ੍ਹਾਂ ਕਰਵਾਏ ਪੈਸਿਆਂ ਦੀ ਐਾਟਰੀ ਵੀ ਨਹੀਂ ਕੀਤੀ ਗਈ ਹੈ ਅਤੇ ਕੁੱਝ ਮੈਂਬਰਾਂ ਦੇ ਨਾਂਅ 'ਤੇ ਜਾਅਲੀ ਚੈੱਕ-ਬੁੱਕਾਂ ਜਾਰੀ ਕੀਤੀਆਂ ਗਈਆਂ ਸਨ | ਉਨ੍ਹਾਂ ਦੱਸਿਆ ਕਿ ਇੱਥੋਂ ਤੱਕ ਕਿ ਕੁੱਝ ਮੈਂਬਰ ਦੇ ਨਾਂਅ 'ਤੇ ਫ਼ਰਜ਼ੀ ਕਰਜ਼ੇ ਵੀ ਲਏ ਗਏ ਹਨ, ਜਿਨ੍ਹਾਂ ਦਾ ਉਨ੍ਹਾਂ ਨਾਲ ਕੋਈ ਸਰੋਕਾਰ ਨਹੀਂ ਹੈ | ਉਨ੍ਹਾਂ ਸ਼ੱਕ ਜ਼ਾਹਿਰ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਵਲੋਂ ਜੋ ਕਿਸਾਨਾਂ ਦੇ ਕਰਜ਼ਾ ਮੁਆਫ਼ੀ ਸਬੰਧੀ ਲਿਸਟ ਜਾਰੀ ਕੀਤੀ ਗਈ ਸੀ, ਉਸ 'ਚ ਵੀ ਹੇਰਾ-ਫੇਰੀ ਕੀਤੀ ਗਈ ਹੈ | ਇਸ ਸਬੰਧੀ ਸਭਾ ਦੇ ਪ੍ਰਧਾਨ ਗੁਰਵਿੰਦਰ ਸਿੰਘ ਨਾਲ ਗੱਲ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਉਨ੍ਹਾਂ ਨੂੰ ਜਦੋਂ ਕੁੱਝ ਮੈਂਬਰਾਂ ਨੇ ਇਸ ਲੱਖਾਂ ਰੁਪਏ ਦੀ ਹੇਰਾ-ਫੇਰੀ ਸਬੰਧੀ ਜਾਣਕਾਰੀ ਦਿੱਤੀ ਤਾਂ ਉਨ੍ਹਾਂ ਤੁਰੰਤ ਇਸ ਸਬੰਧੀ ਉਕਤ ਅਧਿਕਾਰੀਆਂ ਨੂੰ ਜਾਣੂ ਕਰਵਾਇਆ ਅਤੇ ਲਿਖਤੀ ਤੌਰ 'ਤੇ ਡਿਪਟੀ ਕਮਿਸ਼ਨਰ ਨੂੰ ਵੀ ਇਸ ਦੀ ਸ਼ਿਕਾਇਤ ਕੀਤੀ | ਉਨ੍ਹਾਂ ਕਿਹਾ ਕਿ ਸਭਾ 'ਚ ਹੋਏ ਇਸ ਘਪਲੇ ਸਬੰਧੀ ਵੀ ਉਨ੍ਹਾਂ ਨੂੰ ਕੋਈ ਵੀ ਇਲਮ ਨਹੀਂ ਹੈ ਅਤੇ ਜਦੋਂ ਉਨ੍ਹਾਂ ਇਸ ਸਬੰਧੀ ਸੁਸਾਇਟੀ ਦੇ ਸੈਕਟਰੀ ਨਾਲ ਰਾਬਤਾ ਕਾਇਮ ਕਰਨਾ ਚਾਹਿਆ ਤਾਂ ਉਨ੍ਹਾਂ ਦੀ ਗੱਲ ਨਹੀਂ ਹੋ ਸਕੀ | ਉਨ੍ਹਾਂ ਕਿਹਾ ਕਿ ਉਹ ਪੂਰੀ ਤਰ੍ਹਾਂ ਸੁਸਾਇਟੀ ਦੇ ਮੈਂਬਰਾਂ ਅਤੇ ਪਿੰਡ ਵਾਸੀਆਂ ਦੇ ਨਾਲ ਖੜ੍ਹੇ ਹਨ ਅਤੇ ਉਨ੍ਹਾਂ ਨੂੰ ਇਨਸਾਫ਼ ਦਿਵਾਉਣ ਲਈ ਹਰੇਕ ਸੰਭਵ ਮਦਦ ਕਰਨਗੇ | ਉਨ੍ਹਾਂ ਇਹ ਵੀ ਕਿਹਾ ਕਿ ਸੁਸਾਇਟੀ ਦੀ ਕਿਸੇ ਵੀ ਕਾਰਵਾਈ 'ਤੇ ਉਨ੍ਹਾਂ ਦੇ ਦਸਤਖ਼ਤ ਨਹੀਂ ਕਰਵਾਏ ਗਏ | ਇਸ ਮੌਕੇ ਅਮਰਜੀਤ ਸਿੰਘ ਵਾਇਸ ਪ੍ਰਧਾਨ, ਨਿਰਮਲ ਸਿੰਘ, ਮਲੂਕ ਸਿੰਘ, ਸਰਪੰਚ ਗੁਰਮੀਤ ਸਿੰਘ, ਸੰਜੀਵ ਕੁਮਾਰ, ਮਨਜਿੰਦਰ ਸਿੰਘ, ਜਗਤਾਰ ਸਿੰਘ, ਨਿਰਮਲ ਸਿੰਘ, ਨਾਥਾ ਸਿੰਘ, ਭੁਪਿੰਦਰ ਸਿੰਘ, ਬਚਿੱਤਰ ਸਿੰਘ, ਕੁਲਦੀਪ ਸਿੰਘ, ਗਿਆਨ ਸਿੰਘ, ਸੰਤ ਸ਼ਰਨ, ਰਮਨਦੀਪ ਸਿੰਘ, ਸੁਰਜੀਤ ਸਿੰਘ, ਨਿਰਮਲ ਸਿੰਘ, ਕਸ਼ਮੀਰ ਸਿੰਘ, ਸੰਸਾਰ ਸਿੰਘ ਸਾਬਕਾ ਪ੍ਰਧਾਨ, ਜਸਵਿੰਦਰ ਸਿੰਘ, ਗੁਰਦਿਆਲ ਸਿੰਘ, ਸਾਬੀ, ਰਣਜੀਤ ਸਿੰਘ, ਅਮਰੀਕ ਸਿੰਘ, ਜਸਵੀਰ ਸਿੰਘ ਆਦਿ ਹਾਜ਼ਰ ਸਨ | ਇਸ ਸਬੰਧੀ ਜਦੋਂ ਦੀ ਸਹਿਕਾਰੀ ਸਭਾ ਦੇ ਸਕੱਤਰ ਨਾਲ ਗੱਲ ਕਰਨ ਦੀ ਕੋਸ਼ਿਸ਼ ਤਾਂ ਉਨ੍ਹਾਂ ਦਾ ਫ਼ੋਨ ਬੰਦ ਆ ਰਿਹਾ ਸੀ |

ਗਊਆਂ ਸੰਭਾਲਣ ਨੂੰ ਕਿਹਾ ਤਾਂ ਡੇਰੇ ਦੇ ਮੁਖੀ ਤੇ ਤਿੰਨ ਚੇਲਿਆਂ ਨੇ ਕੁੱਟਮਾਰ ਕਰ ਕੇ ਲੱਤ ਤੋੜੀ

ਬੀਣੇਵਾਲ, 15 ਅਕਤੂਬਰ (ਬੈਜ ਚੌਧਰੀ)-ਬੀਤ ਇਲਾਕੇ ਦੇ ਪਿੰਡ ਬੀਣੇਵਾਲ ਵਿਚ ਇਕ ਧਾਰਮਿਕ ਡੇਰੇ ਦੇ ਮੁਖੀ ਤੇ ਉਸ ਦੇ ਤਿੰਨ ਚੇਲਿਆਂ ਨੇ ਇਕ ਕਿਸਾਨ ਜੋ ਕਿ ਸਾਬਕਾ ਫੌਜੀ ਵੀ ਹੈ ਉਸ ਦੀ ਕੁੱਟ-ਕੁੱਟ ਕੇ ਲੱਤ ਤੋੜ ਦਿੱਤੀ | ਪੀੜਤ ਦਾ ਬਸ ਇੰਨਾ ਕਸੂਰ ਹੈ ਕਿ ਉਸ ਨੇ ਆਪਣੇ ਖੇਤਾਂ ...

ਪੂਰੀ ਖ਼ਬਰ »

ਤਲਵਾੜੇ ਦੇ ਸੈਕਟਰ 3 'ਚ ਸੱਟੇ ਦਾ ਧੰਦਾ ਜ਼ੋਰਾਂ 'ਤੇ, ਧੰਦੇ 'ਚ ਔਰਤਾਂ ਵੀ ਸ਼ਾਮਿਲ

ਤਲਵਾੜਾ, 15 ਅਕਤੂਬਰ (ਸੁਰੇਸ਼ ਕੁਮਾਰ)- ਜਿਉਂ ਜਿਉਂ ਤਿਉਹਾਰਾਂ ਦੇ ਦਿਨ ਨੇੜੇ ਆ ਰਹੇ ਹਨ ਤਲਵਾੜਾ 'ਚ ਸੱਟੇ ਤੇ ਜੂਏ ਦਾ ਕਾਰੋਬਾਰ ਹੱਦਾਂ ਤੋੜਦਾ ਜਾ ਰਿਹਾ ਹੈ | ਪਹਿਲਾਂ ਇਹ ਕਾਰੋਬਾਰ ਬਾਜ਼ਾਰ ਅੰਦਰ ਚੱਲਦਾ ਸੀ, ਪਰ ਹੁਣ ਇਹ ਤਲਵਾੜਾ ਦੀ ਬੀ.ਬੀ.ਐਮ.ਬੀ. ਕਾਲੋਨੀ ਦੇ ...

ਪੂਰੀ ਖ਼ਬਰ »

ਮੋਹਕਮਗੜ੍ਹ ਤੋਂ ਨਵਜਾਤ ਬੱਚਾ ਚੁੱਕਣ ਦੀ ਕਹਾਣੀ ਦੀ ਖੁੱਲ੍ਹੀ ਪੋਲ

ਚੌਲਾਂਗ, 15 ਅਕਤੂਬਰ (ਸੁਖਦੇਵ ਸਿੰਘ)-ਬਲਾਕ ਟਾਂਡਾ ਅਧੀਨ ਆਉਂਦੇ ਪਿੰਡ ਮੋਹਕਮਗੜ੍ਹ ਤੋਂ ਇਕ ਵਿਅਕਤੀ ਦੇ ਘਰੋਂ ਨਵਜਾਤ ਬੱਚਾ ਚੁੱਕਣ ਦੀ ਕਹਾਣੀ ਸਾਹਮਣੇ ਆਉਣ 'ਤੇ ਕਥਿਤ ਦੋਸ਼ੀ ਔਰਤ ਦਾ ਪਤਾ ਲੱਗਣ ਦਾ ਸਮਾਚਾਰ ਮਿਲਿਆ | ਇਸ ਸਬੰਧੀ ਜਾਣਕਾਰੀ ਅਨੁਸਾਰ ਰਜਿੰਦਰ ਸਿੰਘ ...

ਪੂਰੀ ਖ਼ਬਰ »

ਖ਼ਾਲਸਾ ਸਕੂਲ ਦੇ ਐਥਲੈਟਿਕ ਖਿਡਾਰੀਆਂ ਜ਼ਿਲ੍ਹਾ ਪੱਧਰ 'ਤੇ 23 ਮੈਡਲ ਜਿੱਤੇ

ਗੜ੍ਹਦੀਵਾਲਾ, 15 ਅਕਤੂਬਰ (ਚੱਗਰ/ਗੋਂਦਪੁਰ)-ਖਾਲਸਾ ਸੀਨੀਅਰ ਸੈਕੰਡਰੀ ਸਕੂਲ ਗੜ੍ਹਦੀਵਾਲਾ ਦੇ ਐਥਲੈਟਿਕ ਖਿਡਾਰੀਆਂ ਨੇ ਇਸ ਵਾਰ ਅੰਡਰ-17 ਸਾਲ ਤੇ 19 ਸਾਲ ਉਮਰ ਵਰਗ ਵਿਚ ਜ਼ਿਲ੍ਹਾ ਪੱਧਰ 'ਤੇ 23 ਮੈਡਲ ਹਾਸਲ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ | ਇਸ ਮੌਕੇ ਪਿ੍ੰਸੀਪਲ ...

ਪੂਰੀ ਖ਼ਬਰ »

-ਮਾਮਲਾ ਲੀਕੇਜ਼ ਕਾਰਨ ਪਾਣੀ ਦੀ ਹੋ ਰਹੀ ਬਰਬਾਦੀ ਦਾ- ਨਗਰ ਕੌ ਾਸਲ ਨੇ ਇਕ ਸਮੱਸਿਆ ਦੇ ਸੁਧਾਰ ਲਈ ਦੂਜੀ ਸਮੱਸਿਆ ਨੂੰ ਦਿੱਤਾ ਜਨਮ

ਗੜ੍ਹਸ਼ੰਕਰ, 15 ਅਕਤੂਬਰ (ਧਾਲੀਵਾਲ)- ਸ਼ਹਿਰ ਦੇ ਮਸਲਿਆਂ ਦੇ ਸੁਧਾਰ ਲਈ ਨਗਰ ਕੌਾਸਲ ਗੜ੍ਹਸ਼ੰਕਰ ਦੀ ਕਾਰਗੁਜ਼ਾਰੀ ਅਕਸਰ ਚਰਚਾ ਵਿਚ ਰਹਿੰਦੀ ਹੈ | ਇਸਦੀ ਤਾਜ਼ਾ ਮਿਸਾਲ ਇਥੋਂ ਦੇ ਸ੍ਰੀ ਅਨੰਦਪੁਰ ਸਾਹਿਬ ਰੋਡ 'ਤੇ ਸਿਵਲ ਹਸਪਤਾਲ ਬਾਹਰ ਪਿਛਲੇ ਮਹੀਨਿਆਂ ਤੋਂ ਹੋ ਰਹੀ ...

ਪੂਰੀ ਖ਼ਬਰ »

ਧੋਖਾਧੜੀ ਦੇ ਦੋਸ਼ 'ਚ ਔਰਤ ਨੂੰ 1 ਸਾਲ ਦੀ ਸਜ਼ਾ

ਹੁਸ਼ਿਆਰਪੁਰ, 15 ਅਕਤੂਬਰ (ਬਲਜਿੰਦਰਪਾਲ ਸਿੰਘ)-ਸੀ.ਜੇ.ਐਮ. ਅਮਿਤ ਮੱਲ੍ਹਣ ਦੀ ਅਦਾਲਤ ਨੇ ਧੋਖਾਧੜੀ ਦੇ ਮਾਮਲੇ ਦੀ ਸੁਣਵਾਈ ਤੋਂ ਬਾਅਦ ਪਾਈ ਗਈ ਦੋਸ਼ੀ ਔਰਤ ਨੂੰ 1 ਸਾਲ ਦੀ ਸਜ਼ਾ ਤੇ ਚਾਰ ਹਜ਼ਾਰ ਰੁਪਏ ਜੁਰਮਾਨੇ ਦੇ ਹੁਕਮ ਸੁਣਾਏ ਹਨ | ਜੁਰਮਾਨਾ ਨਾ ਦੇਣ ਦੀ ਸੂਰਤ 'ਚ ਇਕ ...

ਪੂਰੀ ਖ਼ਬਰ »

ਕੇਂਦਰੀ ਜੇਲ੍ਹ 'ਚ ਕੈਦੀ ਤੋਂ ਮੋਬਾਈਲ ਬਰਾਮਦ

ਹੁਸ਼ਿਆਰਪੁਰ, 15 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਕੇਂਦਰੀ ਜੇਲ੍ਹ ਪ੍ਰਸ਼ਾਸਨ ਨੇ ਜੇਲ੍ਹ 'ਚ ਬੰਦ ਇਕ ਵਿਚਾਰ ਅਧੀਨ ਕੈਦੀ ਤੋਂ ਮੋਬਾਈਲ ਬਰਾਮਦ ਕੀਤਾ ਹੈ | ਕੇਂਦਰੀ ਜੇਲ੍ਹ ਦੇ ਸਹਾਇਕ ਸੁਪਰਡੈਂਟ ਦੀ ਸ਼ਿਕਾਇਤ 'ਤੇ ਥਾਣਾ ਸਿਟੀ ਦੀ ਪੁਲਿਸ ਨੇ ਕਥਿਤ ...

ਪੂਰੀ ਖ਼ਬਰ »

ਕਰੰਟ ਲੱਗਣ ਨਾਲ ਕਿਸਾਨ ਦੀ ਹੋਈ ਮੌਤ ਵਾਲੇ ਮਾਮਲੇ 'ਚ ਬਿਜਲੀ ਵਿਭਾਗ ਖਿਲਾਫ਼ ਮਾਮਲਾ ਦਰਜ

ਹੁਸ਼ਿਆਰਪੁਰ, 15 ਅਕਤੂਬਰ (ਬਲਜਿੰਦਰਪਾਲ ਸਿੰਘ)-ਖੇਤਾਂ 'ਚ ਕਰੰਟ ਲੱਗਣ ਨਾਲ ਕਿਸਾਨ ਦੀ ਹੋਈ ਮੌਤ ਵਾਲੇ ਮਾਮਲੇ 'ਚ ਥਾਣਾ ਮਾਡਲ ਟਾਊਨ ਦੀ ਪੁਲਿਸ ਨੇ ਪਾਵਰਕਾਮ ਖਿਲਾਫ਼ ਗੈਰ ਇਰਾਦਤਨ ਹੱਤਿਆ ਦੇ ਦੋਸ਼ 'ਚ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ...

ਪੂਰੀ ਖ਼ਬਰ »

ਪਿੰਡ ਢੱਕੀ ਤੋਂ ਬਸੀ ਬਾਹਦ ਨੂੰ ਜਾਂਦੀ ਿਲੰਕ ਸੜਕ ਦੀ ਮੁਰੰਮਤ ਕਰਨ ਦੀ ਮੰਗ

ਹਰਿਆਣਾ, 15 ਅਕਤੂਬਰ (ਹਰਮੇਲ ਸਿੰਘ ਖੱਖ)-ਪੰਜਾਬ ਸਰਕਾਰ ਵਲੋਂ ਪਿੰਡਾਂ ਅੰਦਰ ਸਾਰੀਆਂ ਹੀ ਿਲੰਕ ਸੜਕਾਂ ਦੀ ਮੁਰੰਮਤ ਕਰਵਾਉਣ ਦੇ ਦਾਅਵੇ ਕੀਤੇ ਜਾ ਰਹੇ ਹਨ, ਜੇਕਰ ਪਿੰਡ ਦੀਆਂ ਿਲੰਕ ਸੜਕਾਂ ਦੀ ਗੱਲ ਕੀਤੀ ਜਾਵੇ ਤਾਂ ਬਹੁਤੀਆਂ ਸੜਕਾਂ ਐਸੀਆਂ ਹਨ, ਜਿਨ੍ਹਾਂ ਦੀ ਕਈ ...

ਪੂਰੀ ਖ਼ਬਰ »

ਚੈੱਕ ਬਾਊਾਸ ਹੋਣ 'ਤੇ ਦੋ ਸਾਲ ਦੀ ਕੈਦ ਤੇ ਜੁਰਮਾਨਾ

ਦਸੂਹਾ, 15 ਅਕਤੂਬਰ (ਭੁੱਲਰ)- ਸਬ ਡਵੀਜ਼ਨਲ ਜੁਡੀਸ਼ੀਅਲ ਮੈਜੀਸਟਰੇਟ ਸ੍ਰੀ ਬਗ਼ੀਚਾ ਸਿੰਘ ਵਲੋਂ ਚੈੱਕ ਬਾਉਂਸ ਹੋਣ 'ਤੇ ਦੋ ਸਾਲ ਦੀ ਕੈਦ ਤੇ ਦੋ ਹਜ਼ਾਰ ਰੁਪਏ ਜੁਰਮਾਨਾ ਕੀਤਾ ਗਿਆ ਹੈ | ਐਡਵੋਕੇਟ ਦੇਵਰਾਜ ਸ਼ਰਮਾ ਨੇ ਦੱਸਿਆ ਕਿ ਧਰਮ ਸਿੰਘ ਵਲੋਂ ਦੀ ਹੁਸ਼ਿਆਰਪੁਰ ...

ਪੂਰੀ ਖ਼ਬਰ »

1080 ਨਸ਼ੀਲੇ ਕੈਪਸੂਲਾਂ ਅਤੇ 3000 ਨਸ਼ੀਲੀਆਂ ਗੋਲੀਆਂ ਸਮੇਤ ਪਤੀ-ਪਤਨੀ ਕਾਬੂ

ਹੁਸ਼ਿਆਰਪੁਰ, 15 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹਾ ਪੁਲਿਸ ਮੁਖੀ ਜੇ.ਇਲਨਚੇਲੀਅਨ ਦੀਆਂ ਹਦਾਇਤਾਂ 'ਤੇ ਜ਼ਿਲ੍ਹੇ 'ਚ ਨਸ਼ਾ ਤਸਕਰਾਂ ਿਖ਼ਲਾਫ਼ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਥਾਣਾ ਮਾਡਲ ਟਾਊਨ ਵਲੋਂ ਪਤੀ-ਪਤਨੀ ਨੂੰ ਕਾਬੂ ਕਰਕੇ ...

ਪੂਰੀ ਖ਼ਬਰ »

ਦਸੂਹਾ ਪੁਲਿਸ ਵਲੋਂ ਕੇਸ ਦਰਜ

ਦਸੂਹਾ, 15 ਅਕਤੂਬਰ (ਭੁੱਲਰ)- ਦਸੂਹਾ ਪੁਲਿਸ ਵਲੋਂ ਅਣਪਛਾਤੇ ਵਾਹਨ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ | ਏ. ਐੱਸ. ਆਈ. ਰਘਬੀਰ ਸਿੰਘ ਨੇ ਦੱਸਿਆ ਕਿ ਕੁਮਾਰ ਵਰਮਾ ਪੁੱਤਰ ਵਿਜੇ ਕੁਮਾਰ ਵਰਮਾ ਡੱਕ ਰੋਹੀ ਇੰਦਰਾ ਨਗਰ ਲਖਨਊ ਨੇ ਬਿਆਨ ਰਾਹੀਂ ਦੱਸਿਆ ਕਿ ਉਸ ਦਾ ਸਹੁਰਾ ਗ਼ਰੀਬ ...

ਪੂਰੀ ਖ਼ਬਰ »

ਮੋਟਰ ਸਾਈਕਲ ਸਵਾਰ 2 ਝੱਪਟਮਾਰਾਂ ਨੇ ਔਰਤ ਦੇ ਗਲੇ ਵਿਚੋਂ ਸੋਨੇ ਦੀ ਚੇਨ ਝਪਟ ਲਈ

ਮਿਆਣੀ, 15 ਅਕਤੂਬਰ (ਹਰਜਿੰਦਰ ਸਿੰਘ ਮੁਲਤਾਨੀ)- ਮਿਆਣੀ ਬੇਗੋਵਾਲ ਰੋਡ 'ਤੇ ਪਿੰਡ ਭੂਲਪੁਰ ਨਜ਼ਦੀਕ ਮੋਟਰਸਾਈਕਲ ਸਵਾਰ 3 ਝੱਪਟਮਾਰਾਂ ਨੇ ਅੱਜ ਸ਼ਾਮ ਇਕ ਔਰਤ ਦੇ ਗਲੇ ਵਿਚੋਂ ਸੋਨੇ ਦੀ ਚੇਨ ਝਪਟ ਲਈ | ਵਾਰਦਾਤ ਅੱਜ ਸ਼ਾਮੀ ਉਸ ਸਮੇਂ ਘਟੀ ਜਦੋਂ ਝਪਟਮਾਰੀ ਦੀ ਸ਼ਿਕਾਰ ...

ਪੂਰੀ ਖ਼ਬਰ »

ਅਧਿਆਪਕਾਂ ਦੀ ਮੁਅੱਤਲੀ ਲੈ ਕੇ ਦਿਨ ਪਰ ਦਿਨ ਭਖਦਾ ਜਾ ਰਿਹਾ ਅਧਿਆਪਕਾਂ ਦਾ ਸੰਘਰਸ਼

ਟਾਂਡਾ ਉੜਮੁੜ, 15 ਅਕਤੂਬਰ (ਭਗਵਾਨ ਸਿੰਘ ਸੈਣੀ)- ਪਟਿਆਲਾ ਵਿਖੇ ਐੱਸ. ਐੱਸ. ਏ. ਅਤੇ ਰਮਸਾ ਅਧਿਆਪਕਾਂ ਵਲੋਂ ਚਲ ਰਹੇ ਮਰਨ ਵਰਤ ਦੇ ਹੱਕ ਵਿਚ ਨਿੱਤਰੇ ਅਧਿਆਪਕ ਆਗੂ ਰਮੇਸ਼ ਹੁਸ਼ਿਆਰਪੁਰੀ, ਪਿ੍ੰ. ਅਮਨਦੀਪ ਸ਼ਰਮਾ ਅਤੇ ਅਜੀਬ ਦਿਵੇਦੀ ਨੂੰ ਸਿੱਖਿਆ ਮੰਤਰੀ ਦੇ ਇਸ਼ਾਰੇ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਵਲੋਂ ਅਧਿਆਪਕ ਸੰਘਰਸ਼ ਦੀ ਹਮਾਇਤ

ਮੁਕੇਰੀਆਂ, 15 ਅਕਤੂਬਰ (ਸਰਵਜੀਤ ਸਿੰਘ)- ਅੱਜ ਆਮ ਆਦਮੀ ਪਾਰਟੀ ਦੀ ਵਿਸ਼ੇਸ਼ ਬੈਠਕ ਉਪ ਪ੍ਰਧਾਨ ਦੁਆਬਾ ਜੋਨ ਪੋ੍ਰਫੈਸਰ ਜੀ. ਐੱਸ. ਮੁਲਤਾਨੀ ਦੀ ਪ੍ਰਧਾਨਗੀ ਹੇਠ ਪਾਰਟੀ ਦਫ਼ਤਰ ਵਿਖੇ ਹੋਈ | ਬੈਠਕ ਨੂੰ ਸੰਬੋਧਨ ਕਰਦੇ ਹੋਏ ਪੋ੍ਰਫੈਸਰ ਮੁਲਤਾਨੀ ਨੇ ਕਿਹਾ ਕਿ ਹਰ ...

ਪੂਰੀ ਖ਼ਬਰ »

ਅਧਿਆਪਕਾਂ ਦੀ ਮੁਅੱਤਲੀ ਲੈ ਕੇ ਦਿਨ ਪਰ ਦਿਨ ਭਖਦਾ ਜਾ ਰਿਹਾ ਅਧਿਆਪਕਾਂ ਦਾ ਸੰਘਰਸ਼

ਟਾਂਡਾ ਉੜਮੁੜ, 15 ਅਕਤੂਬਰ (ਭਗਵਾਨ ਸਿੰਘ ਸੈਣੀ)- ਪਟਿਆਲਾ ਵਿਖੇ ਐੱਸ. ਐੱਸ. ਏ. ਅਤੇ ਰਮਸਾ ਅਧਿਆਪਕਾਂ ਵਲੋਂ ਚਲ ਰਹੇ ਮਰਨ ਵਰਤ ਦੇ ਹੱਕ ਵਿਚ ਨਿੱਤਰੇ ਅਧਿਆਪਕ ਆਗੂ ਰਮੇਸ਼ ਹੁਸ਼ਿਆਰਪੁਰੀ, ਪਿ੍ੰ. ਅਮਨਦੀਪ ਸ਼ਰਮਾ ਅਤੇ ਅਜੀਬ ਦਿਵੇਦੀ ਨੂੰ ਸਿੱਖਿਆ ਮੰਤਰੀ ਦੇ ਇਸ਼ਾਰੇ ...

ਪੂਰੀ ਖ਼ਬਰ »

ਡੇਅਰੀ ਵਿਕਾਸ ਵਿਭਾਗ ਨੇ ਦੁੱਧ ਦੇ 48 ਸੈਂਪਲ ਭਰੇ

ਹੁਸ਼ਿਆਰਪੁਰ, 15 ਅਕਤੂਬਰ (ਬਲਜਿੰਦਰਪਾਲ ਸਿੰਘ)-ਡੇਅਰੀ ਵਿਕਾਸ ਵਿਭਾਗ ਵਲੋਂ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਦਵਿੰਦਰ ਸਿੰਘ ਦੀ ਅਗਵਾਈ ਹੇਠ 'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਵਿਸ਼ੇਸ਼ ਮੁਹਿੰਮ ਚਲਾ ਕੇ ਹੁਸ਼ਿਆਰਪੁਰ ਦੇ ਮੁਹੱਲਾ ਅਸਲਾਮਾਬਾਦ ਵਿਖੇ ...

ਪੂਰੀ ਖ਼ਬਰ »

ਭਾਈ ਘਨ੍ਹੱਈਆ ਜੀ ਵੈੱਲਫੇਅਰ ਸੁਸਾਇਟੀ ਨੇ ਅਪਾਹਜ ਵਿਅਕਤੀ ਦੇ ਲੱਤਾਂ ਲਗਵਾਈਆਂ

ਹੁਸ਼ਿਆਰਪੁਰ, 15 ਅਕਤੂਬਰ (ਬਲਜਿੰਦਰਪਾਲ ਸਿੰਘ)-ਭਾਈ ਘਨ੍ਹੱਈਆ ਜੀ ਵੈਲਫੇਅਰ ਸੁਸਾਇਟੀ ਹੁਸ਼ਿਆਰਪੁਰ ਵਲੋਂ ਜ਼ਰਰੂਤਮੰਦ ਵਿਅਕਤੀ ਜੋ ਕਿ ਪਿਛਲੇ ਕਾਫ਼ੀ ਸਮੇਂ ਤੋਂ ਦੋਨੋਂ ਲੱਤਾਂ ਕੱਟ ਜਾਣ ਕਾਰਨ ਅਪਾਹਿਜ ਹੋ ਗਿਆ ਸੀ ਅਤੇ ਆਪਣਾ ਕੰਮ ਕਰਨ 'ਚ ਅਸਮਰਥ ਸੀ ਨੂੰ ...

ਪੂਰੀ ਖ਼ਬਰ »

ਬਾਬਾ ਬੱੁਢਾ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ

ਹੁਸ਼ਿਆਰਪੁਰ, 15 ਅਕਤੂਬਰ (ਨਰਿੰਦਰ ਸਿੰਘ ਬੱਡਲਾ)-ਗੁਰਦੁਆਰਾ ਸੰਤ ਬਾਬਾ ਮੇਹਰ ਸਿੰਘ ਦੇ ਅਸਥਾਨ ਪਿੰਡ ਰਾਜਪੁਰ ਭਾਈਆਂ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸੰਗਤਾਂ ਦੇ ਸਹਿਯੋਗ ਨਾਲ ਬਾਬਾ ਬੁੱਢਾ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਮਹਾਨ ਗੁਰਮਤਿ ...

ਪੂਰੀ ਖ਼ਬਰ »

ਸੁਸਾਇਟੀ ਵਲੋਂ ਲੋੜਵੰਦ ਲੜਕੀਆਂ ਦੇ ਵਿਆਹ 21 ਨੂੰ

ਮਾਹਿਲਪੁਰ, 15 ਅਕਤੂਬਰ (ਰਜਿੰਦਰ ਸਿੰਘ) ਅੱਜ ਸ੍ਰੀ ਸੁਖਮਨੀ ਸਾਹਿਬ ਨਿਸ਼ਕਾਮ ਸੇਵਾ ਸੁਸਾਇਟੀ ਮਾਹਿਲਪੁਰ ਦੀ ਮੀਟਿੰਗ ਕੌਾਸਲਰ ਜਸਵੰਤ ਸਿੰਘ ਸੀਹਰਾ ਦੀ ਪ੍ਰਧਾਨਗੀ ਹੇਠ ਹੋਈ ਜਿਸ 'ਚ ਸਮੂਹ ਸੁਸਾਇਟੀ ਮੈਂਬਰਾਂ ਨੇ ਭਾਗ ਲਿਆ | ਇਸ ਮੌਕੇ ਜਸਵੰਤ ਸਿੰਘ ਸੀਹਰਾ ਨੇ ...

ਪੂਰੀ ਖ਼ਬਰ »

12ਵਾਂ ਖ਼ੂਨਦਾਨ ਕੈਂਪ ਲਗਾਇਆ

ਮੁਕੇਰੀਆਂ, 15 ਅਕਤੂਬਰ (ਰਾਮਗੜ੍ਹੀਆ)-ਬਲੱਡ ਮਸ਼ੀਨ ਵੈਲਫ਼ੇਅਰ ਸੁਸਾਇਟੀ ਅਤੇ ਐਚ.ਡੀ.ਐਫ਼.ਸੀ. ਬੈਂਕ ਮੁਕੇਰੀਆਂ ਦੁਆਰਾ ਸਿਵਲ ਹਸਪਤਾਲ ਮੁਕੇਰੀਆਂ ਵਿਖੇ ਖ਼ੂਨਦਾਨ ਕੈਂਪ ਲਗਾਇਆ ਗਿਆ, ਜਿਸ ਦਾ ਉਦਘਾਟਨ ਐਸ.ਐਮ.ਓ. ਮੁਕੇਰੀਆਂ ਵਲੋਂ ਕੀਤਾ ਗਿਆ | ਇਸ ਮੌਕੇ 60 ਤੋਂ ...

ਪੂਰੀ ਖ਼ਬਰ »

ਬਾਬਾ ਮਹੇਸ਼ਾ ਸਿੰਘ ਦੀ ਬਰਸੀ ਸਬੰਧੀ 5 ਰੋਜ਼ਾ ਸਮਾਗਮ ਸਮਾਪਤ

ਕੋਟਫਤੂਹੀ, 15 ਅਕਤੂਬਰ (ਅਮਰਜੀਤ ਸਿੰਘ ਰਾਜਾ)-ਪਿੰਡ ਭਾਮ 'ਚ ਗੁਰਦੁਆਰਾ ਬਾਬਾ ਮਹੇਸ਼ਾ ਸਿੰਘ (ਸ਼ਹੀਦਾਂ) ਵਿਖੇ ਬਾਬਾ ਮਹੇਸ਼ਾ ਸਿੰਘ ਦੀ ਬਰਸੀ ਸਬੰਧੀ ਕਰਵਾਇਆ 5 ਰੋਜ਼ਾ ਧਾਰਮਿਕ ਸਮਾਗਮ ਸਮਾਪਤ ਹੋ ਗਿਆ | ਅੱਜ 10 ਸ੍ਰੀ ਅਖੰਡ ਪਾਠਾਂ ਦੇ ਭੋਗ ਉਪਰੰਤ ਸਜਾਏ ਖੁੱਲ੍ਹੇ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਖੇਡਾਂ 'ਚ ਸਰਕਾਰੀ ਸਕੂਲ ਖੁਆਸ ਪੁਰਹੀਰਾਂ ਦਾ ਵਧੀਆ ਪ੍ਰਦਰਸ਼ਨ

ਹੁਸ਼ਿਆਰਪੁਰ, 15 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹਾ ਪੱਧਰੀ ਖੇਡਾਂ 'ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖਵਾਸ ਪੁਰਹੀਰਾਂ ਦੇ ਵਿਦਿਆਰਥੀਆਂ ਨੇ ਵਧੀਆ ਪ੍ਰਦਰਸ਼ਨ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਗੁਰਦੁਆਰਾ ਰਾਮਪੁਰ ਖੇੜਾ 'ਚ ਅੱਠ ਦਿਨਾਂ ਗੁਰਮਤਿ ਸਮਾਗਮ ਸਮਾਪਤ

ਗੜ੍ਹਦੀਵਾਲਾ, 15 ਅਕਤੂਬਰ (ਚੱਗਰ)-ਸੰਤ ਬਾਬਾ ਹਰਨਾਮ ਸਿੰਘ ਦੇ ਤਪ ਅਸਥਾਨ ਗੁਰਦੁਆਰਾ ਰਾਮਪੁਰ ਖੇੜਾ ਵਿਖੇ ਅੱਠ ਦਿਨਾਂ ਨਾਮ ਅਭਿਆਸ ਕਮਾਈ ਗੁਰਮਤਿ ਸਮਾਗਮ ਸਮਾਪਤ ਹੋ ਗਿਆ | ਸੰਤ ਸੇਵਾ ਸਿੰਘ ਦੀ ਅਗਵਾਈ ਵਿੱਚ ਕਰਵਾਏ ਇਸ ਗੁਰਮਤਿ ਸਮਾਗਮ ਦੇ ਆਖ਼ਰੀ ਦਿਨ ਭਾਈ ...

ਪੂਰੀ ਖ਼ਬਰ »

ਭਰਤ ਮਿਲਾਪ ਦੇਖ ਹੋਏ ਲੋਕ ਭਾਵੁਕ

ਹਾਜੀਪੁਰ, 15 ਅਕਤੂਬਰ (ਪੁਨੀਤ ਭਾਰਦਵਾਜ)- ਸ੍ਰੀ ਰਘੁਵੀਰ ਰਾਮ ਲੀਲ੍ਹਾ ਡਰਾਮਾਟੀਕ ਕਲੱਬ ਵਲੋਂ ਹਾਜੀਪੁਰ 'ਚ ਰਾਮ ਲੀਲ੍ਹਾ ਦੇ ਮੰਚ ਐਤਵਾਰ ਨੂੰ ਭਗਵਾਨ ਰਾਮ ਅਤੇ ਭਰਤ ਮਿਲਾਪ ਨੇ ਸ਼ਰਧਾਲੂਆਂ ਦੀਆਂ ਅੱਖਾਂ ਭਰ ਦਿੱਤੀਆਂ | ਹਾਜੀਪੁਰ ਦੇ ਸ਼ਿਵ ਸੰਤੋਸੀ ਮਾਂ ਮੰਦਰ 'ਚ ...

ਪੂਰੀ ਖ਼ਬਰ »

ਮਾਸਟਰ ਟਰੇਨਰ ਵਲੋਂ ਕਲੱਸਟਰ ਕੋਆਰਡੀਨੇਟਰਾਂ ਨੂੰ ਟਰੇਨਿੰਗ

ਦਸੂਹਾ, 15 ਅਕਤੂਬਰ (ਭੁੱਲਰ)- ਉਪ ਮੰਡਲ ਮੈਜਿਸਟ੍ਰੇਟ ਦਸੂਹਾ ਹਰਚਰਨ ਸਿੰਘ ਪੀ.ਸੀ.ਐੱਸ. ਵਲੋਂ ਪੰਜਾਬ ਸਰਕਾਰ ਦੁਆਰਾ ਚਲਾਏ ਗਏ ਅਤੇ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਦੀਆਂ ਹਦਾਇਤਾਂ ਮੁਤਾਬਿਕ ਨਸ਼ਾ ਰੋਕੂ ਅਭਿਆਨ ਤਹਿਤ ਸਬ ਡਿਵੀਜ਼ਨ ਦਸੂਹਾ ਅਧੀਨ ਲਗਾਏ ਗਏ | ਕਲਸਟਰ ...

ਪੂਰੀ ਖ਼ਬਰ »

ਐਸ. ਐਸ. ਏ./ਰਮਸਾ ਅ ਧਿਆਪਕਾਂ ਵਲੋਂ ਕਾਲੇ ਬਿੱਲੇ ਲਗਾ ਕੇ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ

ਹੁਸ਼ਿਆਰਪੁਰ, 15 ਅਕਤੂਬਰ (ਬਲਜਿੰਦਰਪਾਲ ਸਿੰਘ)-ਪੰਜਾਬ ਕੈਬਨਿਟ ਦੁਆਰਾ ਪਿਛਲੇ 10 ਸਾਲਾਂ ਤੋਂ ਐਸ.ਐਸ.ਏ./ਰਮਸਾ ਅ ਧਿਆਪਕਾਂ ਤੇ ਆਦਰਸ਼/ਮਾਡਲ ਸਕੂਲ ਅਧਿਆਪਕਾਂ ਨੂੰ ਸਿੱਖਿਆ ਵਿਭਾਗ 'ਚ ਰੈਗੂਲਰ ਕਰਨ ਦੀ ਆੜ ਹੇਠ ਉਨ੍ਹਾਂ ਦੀਆਂ ਤਨਖਾਹਾਂ 'ਚ 75 ਫੀਸਦੀ ਦੀ ਕਟੌਤੀ ਕਰਨ ਦੇ ...

ਪੂਰੀ ਖ਼ਬਰ »

ਨਸ਼ਾ ਤਸਕਰਾਂ ਨਾਲ ਸਖ਼ਤੀ ਨਾਲ ਨਿਪਟਿਆ ਜਾਵੇਗਾ-ਥਾਣਾ ਮੁਖੀ ਚੱਬੇਵਾਲ

ਚੱਬੇਵਾਲ, 15 ਅਕਤੂਬਰ (ਰਾਜਾ ਸਿੰਘ ਪੱਟੀ)-ਜ਼ਿਲ੍ਹਾ ਪੁਲਿਸ ਮੁਖੀ ਜੇ. ਇਲਨਚੇਲੀਅਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਨਸ਼ਿਆਂ ਦੀ ਦਲਦਲ 'ਚੋਂ ਨੌਜਵਾਨ ਪੀੜ੍ਹੀ ਨੂੰ ਕੱਢਣ ਵਾਸਤੇ ਪੁਲਿਸ ਵਲੋਂ ਚਲਾਈ ਜਾ ਰਹੀ ਮੁਹਿੰਮ ਤਹਿਤ ਨਸ਼ਾ ਸੌਦਾਗਰ ਤੇ ਗੁੰਡਾ ਅਨਸਰਾਂ ਦੀ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਗੜ੍ਹਦੀਵਾਲਾ ਦੇ ਵਿਦਿਆਰਥੀਆਂ ਨੇ ਯੁਵਕ ਮੇਲੇ 'ਚ ਰਚਿਆ ਇਤਿਹਾਸ

ਗੜ੍ਹਦੀਵਾਲਾ, 15 ਅਕਤੂਬਰ (ਚੱਗਰ/ਗੋਂਦਪੁਰ)-ਹੁਸ਼ਿਆਰਪੁਰ 'ਬੀ' ਜ਼ੋਨ ਦਾ ਯੁੁਵਕ ਮੇਲਾ ਜਿਹੜਾ ਜੀ.ਜੀ.ਐਸ.ਡੀ. ਕਾਲਜ ਹਰਿਆਣਾ ਵਿਖੇ ਕਰਵਾਇਆ ਗਿਆ ਇਸ ਵਿਚ ਖਾਲਸਾ ਕਾਲਜ ਗੜ੍ਹਦੀਵਾਲਾ ਦੇ 91 ਵਿਦਿਆਰਥੀਆਂ ਨੇ ਵੱਖ-ਵੱਖ 52 ਆਈਟਮਾਂ ਵਿਚ ਹਿੱਸਾ ਲਿਆ ਅਤੇ 30 ਟਰਾਫੀਆਂ ...

ਪੂਰੀ ਖ਼ਬਰ »

ਸੰਤ ਮਾਝਾ ਸਿੰਘ ਕਰਮਜੋਤ ਸਕੂਲ ਮਿਆਣੀ ਦੇ ਜਸ਼ਨਪਾਲ ਨੇ ਡਿਸਕਸ ਥਰੋਅ 'ਚ ਹਾਸਲ ਕੀਤਾ ਪਹਿਲਾ ਸਥਾਨ

ਮਿਆਣੀ, 15 ਅਕਤੂਬਰ (ਹਰਜਿੰਦਰ ਸਿੰਘ ਮੁਲਤਾਨੀ)- ਸੰਤ ਮਾਝਾ ਸਿੰਘ ਕਰਮਜੋਤ ਮਾਡਲ ਸੀਨੀਅਰ ਸੈਕੰਡਰੀ ਸਕੂਲ ਮਿਆਣੀ ਦੇ ਜਸ਼ਨਪਾਲ ਸਿੰਘ ਪੁੱਤਰ ਜਸਪਾਲ ਸਿੰਘ ਨੇ ਜ਼ਿਲ੍ਹਾ ਪੱਧਰੀ ਖੇਡਾਂ ਵਿਚ ਡਿਸਕਸ ਥਰੋ ਵਿਚੋਂ ਪਹਿਲਾ ਸਥਾਨ ਹਾਸਲ ਕੀਤਾ | ਪਿ੍ੰ. ਅਨੀਤਾ ਸ਼ਰਮਾ ਨੇ ...

ਪੂਰੀ ਖ਼ਬਰ »

ਅਰੋੜਾ ਮਹਾਂ ਮਹਾਂਸਭਾ ਨੇ ਵਲੋਂ ਡੇਂਗੂ ਅਭਿਆਨ ਸ਼ੁਰੂ

ਦਸੂਹਾ, 15 ਅਕਤੂਬਰ (ਭੁੱਲਰ)- ਡੇਂਗੂ ਦੀ ਬਿਮਾਰੀ ਤੋਂ ਜਾਗਰੂਕ ਕਰਨ ਲਈ ਅਰੋੜਾ ਮਹਾਂ ਸਭਾ ਵਲੋਂ ਸਭਾ ਦੇ ਪ੍ਰਧਾਨ ਤਰਲੋਕ ਸਿੰਘ ਅਰੋੜਾ ਦੀ ਅਗਵਾਈ ਹੇਠ ਅਭਿਆਨ ਸ਼ੁਰੂ ਕੀਤਾ ਗਿਆ ਹੈ | ਇਸ ਸਬੰਧੀ ਅਰੋੜਾ ਮਹਾਂਸਭਾ ਦੇ ਪ੍ਰਧਾਨ ਤਰਲੋਕ ਸਿੰਘ ਅਰੋੜਾ ਨੇ ਦੱਸਿਆ ਕਿ ...

ਪੂਰੀ ਖ਼ਬਰ »

ਪਿੰਡਾਂ ਤੱਕ ਪਹੰੁਚਾਇਆ ਜਾਵੇਗਾ 'ਮਿਸ਼ਨ ਤੰਦਰੁਸਤ ਪੰਜਾਬ' ਦਾ ਸੁਨੇਹਾ-ਡੀ. ਸੀ.

ਹੁਸ਼ਿਆਰਪੁਰ, 15 ਅਕਤੂਬਰ (ਬਲਜਿੰਦਰਪਾਲ ਸਿੰਘ)-ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੇ ਕਿਹਾ ਕਿ 'ਮਿਸ਼ਨ ਤੰਦਰੁਸਤ ਪੰਜਾਬ' ਦਾ ਸੁਨੇਹਾ ਪਿੰਡਾਂ ਤੱਕ ਪਹੰੁਚਾਇਆ ਜਾਵੇਗਾ, ਤਾਂ ਜੋ ਵੱਧ ਤੋਂ ਵੱਧ ਜਨਤਾ ਨੂੰ ਜਾਗਰੂਕ ਕੀਤਾ ਜਾ ਸਕੇ | ਉਹ ਅੱਜ ਵੱਖ-ਵੱਖ ਵਿਭਾਗਾਂ ਦੇ ...

ਪੂਰੀ ਖ਼ਬਰ »

ਗੋਲਡੀ ਵਲੋਂ ਗੜ੍ਹਸ਼ੰਕਰ ਦਾਣਾ ਮੰਡੀ 'ਚ ਝੋਨੇ ਦੀ ਖ਼ਰੀਦ ਦਾ ਉਦਘਾਟਨ

ਗੜ੍ਹਸ਼ੰਕਰ, 15 ਅਕਤੂਬਰ (ਧਾਲੀਵਾਲ)-ਸਥਾਨਕ ਦਾਣਾ ਮੰਡੀ 'ਚ ਸਾਬਕਾ ਵਿਧਾਇਕ ਲਵ ਕੁਮਾਰ ਗੋਲਡੀ ਵਲੋਂ ਝੋਨੇ ਦੀ ਖ਼ਰੀਦ ਦਾ ਰਸਮੀ ਉਦਘਾਟਨ ਕੀਤਾ ਗਿਆ | ਇਸ ਮੌਕੇ ਉਨ੍ਹਾਂ ਨਾਲ ਐੱਸ.ਡੀ.ਐਮ. ਹਰਦੀਪ ਸਿੰਘ ਧਾਲੀਵਾਲ, ਤਹਿਸੀਲਦਾਰ ਭੁਪਿੰਦਰ ਸਿੰਘ, ਨਾਇਬ ਤਹਿਸੀਲਦਾਰ ...

ਪੂਰੀ ਖ਼ਬਰ »

ਕਾਂਗਰਸ ਸੇਵਾ ਦਲ ਵਲੋਂ ਪਿੰਡ-ਪਿੰਡ ਪੱਧਰ 'ਤੇ ਨਸ਼ਿਆਂ ਵਿਰੁੱਧ ਸੈਮੀਨਾਰ ਕਰਵਾਏ ਜਾਣਗੇ-ਭੁੱਲਾ ਸਿੰਘ ਰਾਣਾ

ਦਸੂਹਾ, 15 ਅਕਤੂਬਰ (ਭੁੱਲਰ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਚੱਲ ਰਹੀ ਕਾਂਗਰਸ ਸਰਕਾਰ ਵਲੋਂ ਵਿਕਾਸ ਦੀਆਂ ਬਹੁਤ ਸਾਰੀਆਂ ਯੋਜਨਾਵਾਂ ਉਲੀਕੀਆਂ ਗਈਆਂ ਹਨ | ਇਸ ਗੱਲ ਦਾ ਪ੍ਰਗਟਾਵਾ ਕਾਂਗਰਸ ਸੇਵਾ ਦਲ ਦੇ ਜ਼ਿਲ੍ਹਾ ਪ੍ਰਧਾਨ ਸ੍ਰੀ ਭੁੱਲਾ ਸਿੰਘ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ 'ਚ ਖੁੱਲ੍ਹੇ ਮਾਰਕਫੈੱਡ ਬੂਥ ਦਾ ਡੀ. ਸੀ. ਵਲੋਂ ਉਦਘਾਟਨ

ਹੁਸ਼ਿਆਰਪੁਰ, 15 ਅਕਤੂਬਰ (ਨਰਿੰਦਰ ਸਿੰਘ ਬੱਡਲਾ)-ਹੁਸ਼ਿਆਰਪੁਰ ਨਿਵਾਸੀਆਂ ਮੁੱਖ ਤੌਰ 'ਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਕੰਮ ਕਰ ਰਹੇ ਮੁਲਾਜ਼ਮਾਂ ਨੂੰ ਮਿਲਾਵਟ ਤੋਂ ਮੁਕਤ ਮਿਆਰੀ ਖਾਣ-ਪੀਣ ਦੀਆਂ ਵਸਤਾਂ ਉਪਲਬੱਧ ਕਰਵਾਉਣ ਲਈ ਮਾਰਕਫੈਡ ਪੰਜਾਬ ਵਲੋਂ ...

ਪੂਰੀ ਖ਼ਬਰ »

ਆਬਕਾਰੀ ਵਿਭਾਗ ਤੇ ਮੋਬਾਈਲ ਵਿੰਗ ਦੀ ਸਾਂਝੀ ਟੀਮ ਵਲੋਂ 500 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ

ਹੁਸ਼ਿਆਰਪੁਰ, 15 ਅਕਤੂਬਰ (ਬਲਜਿੰਦਰਪਾਲ ਸਿੰਘ)-ਤਿਉਹਾਰਾਂ ਦੇ ਮੱਦੇਨਜ਼ਰ ਆਬਕਾਰੀ ਵਿਭਾਗ ਵਲੋਂ ਨਾਜਾਇਜ਼ ਸ਼ਰਾਬ ਤਸਕਰਾਂ ਨੂੰ ਕਾਬੂ ਕਰਨ ਲਈ ਚਲਾਈ ਵਿਸ਼ੇਸ਼ ਮੁਹਿੰਮ ਤਹਿਤ ਆਬਕਾਰੀ ਵਿਭਾਗ ਅਤੇ ਮੋਬਾਈਲ ਵਿੰਗ ਦੀ ਸਾਂਝੀ ਟੀਮ ਵਲੋਂ ਇੱਕ ਟਰੱਕ 'ਚੋਂ 500 ਪੇਟੀਆਂ ...

ਪੂਰੀ ਖ਼ਬਰ »

ਦੀਪ ਸਪੈਸ਼ਲ ਸਕੂਲ ਦਸੂਹਾ ਦੇ ਬੱਚਿਆਂ ਦਾ ਖੇਡਾਂ ਵਿਚ ਸ਼ਾਨਦਾਰ ਪ੍ਰਦਰਸ਼ਨ

ਦਸੂਹਾ, 15 ਅਕਤੂਬਰ (ਭੁੱਲਰ)- ਨਵ ਚੇਤਨਾ ਸੁਸਾਇਟੀ ਵਲੋਂ ਨੈਸ਼ਨਲ ਇੰਸਟੀਚਿਊਟ ਫ਼ਾਰ ਐਨ. ਐਨ. ਪਾਵਰਮੈਂਟ ਆਫ਼ ਪਰਸਨਜ਼ ਵਿਦ ਮਲਟੀਪਲ ਡਿਸਅਬਿਲਟੀ ਸੰਸਥਾ ਦੇ ਸਹਿਯੋਗ ਨਾਲ ਕਰਵਾਈਆਂ ਖੇਡਾਂ ਵਿਚ ਦੀਪ ਸਪੈਸ਼ਲ ਸਕੂਲ ਦਸੂਹਾ ਦੇ ਬੱਚਿਆਂ ਨੇ ਸ਼ਾਨਦਾਰ ਪ੍ਰਦਰਸ਼ਨ ...

ਪੂਰੀ ਖ਼ਬਰ »

17 ਅਕਤੂੁਬਰ ਨੂੰ ਮੁਕੇਰੀਆਂ ਅਤੇ 18 ਨੂੰ ਉੜਮੁੜ ਟਾਂਡਾ ਵਿਖੇ ਮਿਲਣਗੀਆਂ ਅੱਧ ਮੁੱਲ 'ਤੇ ਕੰਨਾਂ ਦੀਆਂ ਮਸ਼ੀਨਾਂ

ਹੁਸ਼ਿਆਰਪੁਰ, 15 ਅਕਤੂਬਰ (ਅ. ਬ.)-ਈਕੋ ਸਾਊਾਡ ਇੰਟਰਨੈਸ਼ਨਲ ਵਲੋਂ ਘੱਟ ਸੁਣਾਈ ਦੇਣ ਵਾਲਿਆਂ ਲਈ ਮੁਫ਼ਤ ਹਿਅਰਿੰਗ ਚੈੱਕਅਪ ਕੈਂਪ 17 ਅਕਤੂਬਰ, ਦਿਨ ਬੁੱਧਵਾਰ ਨੂੰ ਪ੍ਰਾਚੀਨ ਸ਼ੀਤਲਾ ਮਾਤਾ ਮੰਦਰ (ਸ਼ਿਵ ਮੰਦਰ), ਮਾਤਾ ਰਾਣੀ ਚੌਕ, ਮੇਨ ਹਾਈਵੇ, ਮੁਕੇਰੀਆਂ ਅਤੇ 18 ...

ਪੂਰੀ ਖ਼ਬਰ »

ਕੈਨੇਡਾ ਸਟੱਡੀ ਵੀਜ਼ਾ ਅਪਲਾਈ ਕਰਨ ਲਈ ਸੁਨਹਿਰੀ ਮੌਕਾ

ਜਲੰਧਰ, 15 ਅਕਤੂਬਰ (ਅ. ਬ.)-ਵਿਦੇਸ਼ ਜਾਣ ਵਾਲੇ ਵਿਦਿਆਰਥੀਆਂ ਲਈ ਲੈਂਡਮਾਰਕ ਇੰਮੀਗ੍ਰੇਸ਼ਨ ਦੁਆਰਾ ਐਪਲੀਕੇਸ਼ਨ ਡੇ ਦਾ ਆਯੋਜਨ ਪੰਜਾਬ ਦੇ ਜ਼ਿਲ੍ਹਾ ਮੋਗਾ ਵਿਚ ਕੀਤਾ ਜਾ ਰਿਹਾ ਹੈ | ਅੱਜ 16 ਅਕਤੂਬਰ ਨੂੰ ਲੈਂਡਮਾਰਕ ਇੰਮੀਗ੍ਰੇਸ਼ਨ ਦੇ ਲੁਧਿਆਣਾ ਆਫਿਸ, 17 ਅਕਤੂਬਰ ...

ਪੂਰੀ ਖ਼ਬਰ »

ਤਾਈਕਵਾਂਡੋ ਚੈਂਪੀਅਨਸ਼ਿਪ 'ਚ ਖੜਕਾਂ ਸਕੂਲ ਨੇ ਜਿੱਤੇ 20 ਮੈਡਲ

ਹੁਸ਼ਿਆਰਪੁਰ, 15 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਤਾਈਕਵਾਂਡੋ ਚੈਂਪੀਅਨਸ਼ਿਪ 'ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੜਕਾਂ ਦੇ ਵਿਦਿਆਰਥੀਆਂ ਨੇ ਵਧੀਆ ਪ੍ਰਦਰਸ਼ਨ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਿ੍ੰਸੀਪਲ ...

ਪੂਰੀ ਖ਼ਬਰ »

ਡੀ. ਏ. ਵੀ. ਕਾਲਜ ਦਸੂਹਾ ਜ਼ੋਨਲ ਯੂਥ ਫ਼ੈਸਟੀਵਲ ਵਿਚ ਝੂਮਰ ਨਾਟਕ, ਸਕਿੱਟ ਤੇ ਐਲੋਕੇਸ਼ਨ ਵਿਚੋਂ ਪਹਿਲੇ ਸਥਾਨ ਉੱਪਰ

ਦਸੂਹਾ, 15 ਅਕਤੂਬਰ (ਭੁੱਲਰ)- ਜੇ. ਸੀ. ਡੀ. ਏ. ਵੀ. ਕਾਲਜ ਦਸੂਹਾ ਨੇ ਪੰਜਾਬ ਯੂਨੀਵਰਸਿਟੀ ਦੇ ਜ਼ੋਨਲ ਯੂਥ ਫ਼ੈਸਟੀਵਲ ਤੇ ਹੈਰੀਟੇਜ 2018 ਵਿਚ ਆਪਣੀ ਕਲਾ ਦੇ ਜੌਹਰ ਦਿਖਾਉਂਦਿਆਂ ਵਿਲੱਖਣ ਪਛਾਣ ਬਣਾਈ ਹੈ | ਪਿ੍ੰਸੀਪਲ ਡਾ. ਅਮਰਦੀਪ ਗੁਪਤਾ ਨੇ ਜਾਣਕਾਰੀ ਦਿੰਦਿਆਂ ਦੱਸਿਆ ...

ਪੂਰੀ ਖ਼ਬਰ »

ਗ਼ਰੀਬ ਪਰਿਵਾਰ ਨੂੰ ਲਾਟਰੀ ਨਿਕਲਣ 'ਤੇ ਪੰਜਾਹ ਹਜ਼ਾਰ ਰੁਪਏ ਦਾ ਲਗਾਇਆ ਚੂਨਾ

ਐਮਾਂ ਮਾਂਗਟ, 15 ਅਕਤੂਬਰ (ਗੁਰਾਇਆ)- ਚਿੱਟ ਫ਼ੰਡ ਕੰਪਨੀਆਂ ਖੋਲ੍ਹ ਕੇ ਭੋਲੇ-ਭਾਲੇ ਲੋਕਾਂ ਨੂੰ ਨਿੱਤ ਨਵੇਂ-ਨਵੇਂ ਝਾਂਸੇ ਦੇ ਕੇ ਆਪਣੇ ਜਾਲ ਵਿਚ ਫਸਾ ਕੇ 56 ਹਜ਼ਾਰ ਦੀ ਠੱਗੀ ਮਾਰਨ ਦਾ ਇਕ ਨਵਾਂ ਮਾਮਲਾ ਸਾਹਮਣੇ ਆਇਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਰਾਕੇਸ਼ ਕੁਮਾਰ ...

ਪੂਰੀ ਖ਼ਬਰ »

ਰਾਹਗੀਰਾਂ ਲਈ ਪ੍ਰੇਸ਼ਾਨੀ ਦਾ ਕਾਰਨ ਬਣਦੇ ਹਨ ਬੇਲੋੜਾ ਭਾਰ ਲੱਦੇ ਵਾਹਨ

ਗੜ੍ਹਸ਼ੰਕਰ, 15 ਅਕਤੂਬਰ (ਸੁਮੇਸ਼ ਬਾਲੀ)-ਸੜਕਾਂ 'ਤੇ ਦਿਨ-ਰਾਤ ਵੱਧ ਰਹੀ ਟ੍ਰੈਫਿਕ ਰਾਹਗੀਰਾਂ ਲਈ ਮੁਸ਼ਕਿਲ ਤਾਂ ਬਣੀ ਹੀ ਰਹਿੰਦੀ ਹੈ ਪ੍ਰੰਤੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਤੇ ਬੇਲੋੜਾ ਭਾਰ ਲੱਦੇ ਵਾਹਨ ਮੰਜ਼ਿਲ 'ਤੇ ਪਹੰੁਚਦਿਆਂ ਲੋਕਾਂ ਲਈ ਸਿਰਦਰਦੀ ਹੀ ਖੜ੍ਹੀ ...

ਪੂਰੀ ਖ਼ਬਰ »

ਚੋਰਾਂ ਵਲੋਂ ਨਕਦੀ, ਐਲ. ਈ. ਡੀ. ਤੇ ਸੀ. ਸੀ. ਟੀ. ਵੀ. ਕੈਮਰੇ ਚੋਰੀ

ਮਾਹਿਲਪੁਰ, 15 ਅਕਤੂਬਰ (ਰਜਿੰਦਰ ਸਿੰਘ)-ਬੀਤੀ ਰਾਤ ਹੁਸ਼ਿਆਰਪੁਰ-ਗੜ੍ਹਸ਼ੰਕਰ ਰੋਡ ਮਾਹਿਲਪੁਰ ਵਿਖੇ ਕਿਤਾਬਾਂ ਦੀ ਦੁਕਾਨ ਅਮਰ ਬੁੱਕ ਡੀਪੂ 'ਤੇ ਅਣਪਛਾਤੇ ਚੋਰਾਂ ਵਲੋਂ ਪੰਜਾਹ ਹਜ਼ਾਰ ਰੁਪਏ ਦੀ ਨਗਦੀ, ਐਲ.ਈ.ਡੀ., ਡੀ.ਵੀ.ਆਰ. ਸਮੇਤ ਸੀ.ਸੀ.ਟੀ.ਵੀ. ਕੈਮਰੇ ਚੋਰੀ ਹੋਣ ਦਾ ...

ਪੂਰੀ ਖ਼ਬਰ »

ਕੈਨੇਡਾ ਸਟੱਡੀ ਵੀਜ਼ਾ ਅਪਲਾਈ ਕਰਨ ਲਈ ਸੁਨਹਿਰੀ ਮੌਕਾ

ਜਲੰਧਰ, 15 ਅਕਤੂਬਰ (ਅ. ਬ.)-ਵਿਦੇਸ਼ ਜਾਣ ਵਾਲੇ ਵਿਦਿਆਰਥੀਆਂ ਲਈ ਲੈਂਡਮਾਰਕ ਇੰਮੀਗ੍ਰੇਸ਼ਨ ਦੁਆਰਾ ਐਪਲੀਕੇਸ਼ਨ ਡੇ ਦਾ ਆਯੋਜਨ ਪੰਜਾਬ ਦੇ ਜ਼ਿਲ੍ਹਾ ਮੋਗਾ ਵਿਚ ਕੀਤਾ ਜਾ ਰਿਹਾ ਹੈ | ਅੱਜ 16 ਅਕਤੂਬਰ ਨੂੰ ਲੈਂਡਮਾਰਕ ਇੰਮੀਗ੍ਰੇਸ਼ਨ ਦੇ ਲੁਧਿਆਣਾ ਆਫਿਸ, 17 ਅਕਤੂਬਰ ...

ਪੂਰੀ ਖ਼ਬਰ »

ਗੜ੍ਹਸ਼ੰਕਰ-ਨਵਾਂਸ਼ਹਿਰ ਸੜਕ ਦੀ ਖਸਤਾ ਹਾਲਤ ਨੂੰ ਲੈ ਕੇ ਅਕਾਲੀ ਦਲ ਵਲੋਂ ਰੋਸ ਧਰਨੇ ਦਾ ਐਲਾਨ

ਗੜ੍ਹਸ਼ੰਕਰ, 15 ਅਕਤੂਬਰ (ਧਾਲੀਵਾਲ)-ਸਾਬਕਾ ਵਿਧਾਇਕ ਤੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਠੇਕੇਦਾਰ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਨੇ ਇੱਥੇ ਪਾਰਟੀ ਵਰਕਰਾਂ ਨਾਲ ਮੀਟਿੰਗ ਉਪਰੰਤ ਗੜ੍ਹਸ਼ੰਕਰ-ਨਵਾਂਸ਼ਹਿਰ ਸੜਕ ਦੀ ਖਸਤਾ ਹਾਲਤ ਨੂੰ ਲੈ ਕੇ ...

ਪੂਰੀ ਖ਼ਬਰ »

ਏ. ਐਸ. ਸੀਨੀਅਰ ਸੈਕੰਡਰੀ ਸਕੂਲ ਦੇ ਖਿਡਾਰੀਆਂ ਦਾ ਖੇਡਾਂ ਵਿਚ ਸ਼ਾਨਦਾਰ ਪ੍ਰਦਰਸ਼ਨ

ਮੁਕੇਰੀਆਂ, 15 ਅਕਤੂਬਰ (ਰਾਮਗੜ੍ਹੀਆ)- ਬੀਤੇ ਦਿਨੀਂ ਟਾਂਡਾ ਉੜਮੁੜ ਵਿਖੇ ਹੋਏ ਅੰਤਰ ਜ਼ੋਨ ਜ਼ਿਲ੍ਹਾ ਖੇਡ ਮੁਕਾਬਲੇ 2018 ਦੌਰਾਨ ਏ. ਐੱਸ. ਸੀਨੀਅਰ ਸੈਕੰਡਰੀ ਸਕੂਲ ਦੇ ਖਿਡਾਰੀਆਂ ਨੇ ਅਥਲੈਟਿਕਸ ਵਿਚ ਚੰਗੀਆਂ ਪੁਜੀਸ਼ਨਾਂ ਲੈ ਕੇ ਖੇਡਾਂ ਦੇ ਖੇਤਰ ਵਿਚ ਮੱਲ੍ਹਾਂ ...

ਪੂਰੀ ਖ਼ਬਰ »

ਕੈਂਸਰ ਪੀੜਤ ਮਰੀਜ਼ਾਂ ਨੂੰ ਸ਼੍ਰੋਮਣੀ ਕਮੇਟੀ ਤੋਂ ਮਾਲੀ ਮਦਦ ਦਿਵਾਈ ਜਾਵੇਗੀ-ਡਾ: ਰਾਏ

ਗੜ੍ਹਸ਼ੰਕਰ, 15 ਅਕਤੂਬਰ (ਧਾਲੀਵਾਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਗੜ੍ਹਸ਼ੰਕਰ ਹਲਕੇ ਤੋਂ ਮੈਂਬਰ ਡਾ. ਜੰਗ ਬਹਾਦਰ ਸਿੰਘ ਰਾਏ ਨੇ ਕਿਹਾ ਕਿ ਇਲਾਕੇ ਦੇ ਕੈਂਸਰ ਤੋਂ ਪੀੜਤ ਮਰੀਜ਼ਾਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਮਾਲੀ ਮਦਦ ...

ਪੂਰੀ ਖ਼ਬਰ »

ਪਿੰ੍ਰ: ਸ਼ਰਮਾ ਤੇ ਹੋਰਨਾਂ ਨੂੰ ਮੁਅੱਤਲ ਕਰਨ ਦੇ ਫ਼ੈਸਲੇ ਦਾ ਵੱਖ-ਵੱਖ ਆਗੂਆਂ ਵਲੋਂ ਵਿਰੋਧ

ਹਰਿਆਣਾ, 15 ਅਕਤੂਬਰ (ਹਰਮੇਲ ਸਿੰਘ ਖੱਖ)-ਪੰਜਾਬ ਸਰਕਾਰ ਵਲੋਂ ਰਮਸਾ/ਐਸ.ਐਸ.ਏ., ਮਾਡਲ ਤੇ ਆਦਰਸ਼ ਸਕੂਲਾਂ 'ਚ ਕੰਮ ਕਰ ਰਹੇ ਹਜ਼ਾਰਾਂ ਅਧਿਆਪਕਾਂ ਦੀ ਤਨਖ਼ਾਹਾਂ 'ਚ 65 ਤੋਂ 75 ਫ਼ੀਸਦੀ ਕਟੌਤੀ ਕਰਕੇ ਰੈਗੂਲਰ ਕਰਨ ਦੇ ਫ਼ੈਸਲੇ ਿਖ਼ਲਾਫ਼ ਆਵਾਜ਼ ਉਠਾਉਣ ਵਾਲੇ ਪਿ੍ੰਸੀਪਲ ...

ਪੂਰੀ ਖ਼ਬਰ »

ਕੋਹੇਨੂਰ ਸਕੂਲ ਵਿਖੇ ਵਿਦਿਆਰਥੀਆਂ ਨੂੰ ਸੰਸਥਾਗਤ ਹੁਨਰ ਦੀ ਜਾਣਕਾਰੀ ਦਿੱਤੀ

ਮੁਕੇਰੀਆਂ, 15 ਅਕਤੂਬਰ (ਨਿੱਜੀ ਪੱਤਰ ਪ੍ਰੇਰਕ)- ਕੋਹੇਨੂਰ ਇੰਟਰਨੈਸ਼ਨਲ ਸਕੂਲ ਪਨਖੂਹ ਵਿਖੇ ਵਿਦਿਆਰਥੀਆਂ ਨੂੰ ਸੰਸਥਾਗਤ ਹੁਨਰ ਦੀ ਸਿੱਖਿਆ ਪ੍ਰਾਪਤੀ ਲਈ ਸਕੂਲ ਦੀ ਪਿ੍ੰਸੀਪਲ ਮੈਡਮ ਹਰਪ੍ਰੀਤ ਪੰਧੇਰ ਦੀ ਅਗਵਾਈ ਹੇਠ ਵਰਕਸ਼ਾਪ ਲਗਾਈ ਗਈ | ਇਸ ਸਮੇਂ ...

ਪੂਰੀ ਖ਼ਬਰ »

ਸੁਵਿਧਾ ਕੇਂਦਰ ਦੀਆਂ ਘਟੀਆਂ ਸੇਵਾਵਾਂ ਵਿਰੁੱਧ ਲੇਬਰ ਪਾਰਟੀ ਵਲੋਂ ਨਾਅਰੇਬਾਜ਼ੀ

ਮਾਹਿਲਪੁਰ, 15 ਅਕਤੂਬਰ (ਦੀਪਕ ਅਗਨੀਹੋਤਰੀ)-ਸਬ ਤਹਿਸੀਲ ਮਾਹਿਲਪੁਰ ਵਿੱਚ ਸਥਿਤ ਬਣੇ ਸੇਵਾ ਕੇਂਦਰ ਵਿੱਚ ਇੰਟਰਨੈੱਟ ਸੇਵਾਵਾਂ ਬੰਦ ਹੋਣ ਕਾਰਨ ਲੇਬਰ ਪਾਰਟੀ ਦੇ ਪ੍ਰਧਾਨ ਜੈ ਗੋਪਾਲ ਧੀਮਾਨ ਨੇ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਲੈ ਕੇ ਪੰਜਾਬ ਦੀ ਕਾਂਗਰਸ ਸਰਕਾਰ ਦੇ ...

ਪੂਰੀ ਖ਼ਬਰ »

ਵਿਧਾਇਕ ਡੋਗਰਾ ਨੇ ਖੁੱਲੇ੍ਹ ਦਰਬਾਰ 'ਚ ਹਲਕਾ ਨਿਵਾਸੀਆਂ ਦੀਆਂ ਮੁਸ਼ਕਲਾਂ ਸੁਣੀਆਂ

ਤਲਵਾੜਾ, 15 ਅਕਤੂਬਰ (ਮਹਿਤਾ)- ਅੱਜ ਸਥਾਨਕ ਬੀ. ਡੀ. ਪੀ. ਓ. ਦਫ਼ਤਰ ਵਿਖੇ ਹਲਕਾ ਦਸੂਹਾ ਦੇ ਬਹੁਤ ਹੀ ਮਿਹਨਤੀ ਵਿਧਾਇਕ ਅਰੁਣ ਡੋਗਰਾ ਮਿੱਕੀ ਨੇ ਇਕ ਖੁੱਲੇ੍ਹ ਦਰਬਾਰ 'ਚ ਹਲਕਾ ਨਿਵਾਸੀਆਂ ਦੀਆਂ ਮੁਸ਼ਕਲਾਂ ਬਹੁਤ ਹੀ ਧਿਆਨ ਨਾਲ ਸੁਣੀਆਂ | ਡੋਗਰਾ ਨੇ ਜ਼ਿਆਦਾਤਰ ...

ਪੂਰੀ ਖ਼ਬਰ »

ਦੇਣੋਵਾਲ ਕਲਾਂ 'ਚ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ

ਗੜ੍ਹਸ਼ੰਕਰ, 15 ਅਕਤੂਬਰ (ਸੁਮੇਸ਼ ਬਾਲੀ)-ਪਿੰਡ ਦੇਣੋਵਾਲ ਕਲਾਂ ਵਿਖੇ ਅੱਖਾਂ ਦੀਆਂ ਬਿਮਾਰੀਆਂ ਦੇ ਮੁਫ਼ਤ ਇਲਾਜ ਲਈ ਕੈਂਪ ਪ੍ਰਵਾਸੀ ਭਾਰਤੀਆਂ ਅਤੇ ਭਾਈ ਘਨ੍ਹੱਈਆ ਜੀ ਸੇਵਾ ਸੰਮਤੀ ਦੇ ਸਹਿਯੋਗ ਨਾਲ ਪਿੰਡ ਦੇਣੋਵਾਲ ਵਿਖੇ ਲਗਾਇਆ ਗਿਆ | ਇਹ ਕੈਂਪ ਸੰਤ ਬਾਬਾ ਸ਼ਿਵ ...

ਪੂਰੀ ਖ਼ਬਰ »

ਬੀ. ਐਸ. ਐਨ. ਐਲ. ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਹੋਈ

ਹੁਸ਼ਿਆਰਪੁਰ, 15 ਅਕਤੂਬਰ (ਬਲਜਿੰਦਰਪਾਲ ਸਿੰਘ)-ਟੈਲੀਫੋਨ ਐਕਸਚੇਂਜ ਵਕੀਲਾਂ ਬਾਜ਼ਾਰ ਹੁਸ਼ਿਆਰਪੁਰ ਵਿਖੇ ਆਲ ਇੰਡੀਆ ਬੀ.ਐਸ.ਐਨ.ਐਲ. ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ ਦੀ ਤੀਸਰੀ ਤਿਮਾਹੀ ਮੀਟਿੰਗ ਹੋਈ | ਇਸ ਮੌਕੇ ਜ਼ਿਲ੍ਹਾ ਸੈਕਟਰੀ ਪਿਆਰੇ ਲਾਲ ਨੇ ਦੱਸਿਆ ਕਿ ...

ਪੂਰੀ ਖ਼ਬਰ »

ਜ਼ਿਲ੍ਹਾ ਇੰਟਕ ਹੁਸ਼ਿਆਰਪੁਰ ਦੀ ਮੀਟਿੰਗ ਹੋਈ

ਹੁਸ਼ਿਆਰਪੁਰ, 15 ਅਕਤੂਬਰ (ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਇੰਟਕ ਹੁਸ਼ਿਆਰਪੁਰ ਦੀ ਮੀਟਿੰਗ ਪ੍ਰਧਾਨ ਜੋਗਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਸੁਖਦੇਵ ਸਿੰਘ ਕਾਰਜਕਾਰੀ ਪ੍ਰਧਾਨ ਇੰਟਕ ਪੰਜਾਬ ਹਾਜ਼ਰ ਹੋਏ | ਇਸ ਮੌਕੇ ਸਮੂਹ ...

ਪੂਰੀ ਖ਼ਬਰ »

ਸਿਹਤ ਵਿਭਾਗ ਦੀ ਟੀਮ ਵਲੋਂ ਡੇਂਗੂ ਪ੍ਰਭਾਵਿਤ ਇਲਾਕੇ ਦਾ ਦੌਰਾ

ਦਸੂਹਾ, 15 ਅਕਤੂਬਰ (ਭੁੱਲਰ)- ਅੱਜ ਦਸੂਹਾ ਦੇ ਮੁਹੱਲਾ ਕੈਂਥਾਂ ਵਿਖੇ ਡੇਂਗੂ ਨਾਲ ਪ੍ਰਭਾਵਿਤ ਇਲਾਕੇ ਦਾ ਸਿਹਤ ਵਿਭਾਗ ਦੀ ਟੀਮ ਵਲੋਂ ਦੌਰਾ ਕੀਤਾ ਗਿਆ | ਇਸ ਮੌਕੇ ਸਿਹਤ ਵਿਭਾਗ ਦੀ ਟੀਮ ਨੇ ਘਰ-ਘਰ ਜਾ ਕੇ ਡੇਂਗੂ ਦੀ ਫੈਲੀ ਬਿਮਾਰੀ ਸੰਬੰਧੀ ਜਾਇਜ਼ਾ ਲਿਆ | ਉਨ੍ਹਾਂ ...

ਪੂਰੀ ਖ਼ਬਰ »

ਡੀ. ਏ. ਵੀ. ਪਬਲਿਕ ਸਕੂਲ ਦਸੂਹਾ ਵਿਖੇ ਅਧਿਆਪਕਾਂ ਦੀ ਸਿਖਲਾਈ ਕਾਰਜਸ਼ਾਲਾ ਲਗਾਈ

ਦਸੂਹਾ, 15 ਅਕਤੂਬਰ (ਭੁੱਲਰ)- ਅੱਜ ਐੱਸ. ਵੀ. ਜੇ. ਸੀ. ਡੀ. ਏ. ਵੀ. ਪਬਲਿਕ ਸਕੂਲ ਦਸੂਹਾ ਵਿਖੇ ਪਿ੍ੰਸੀਪਲ ਐੱਸ. ਸ਼ਰਮਾ ਦੀ ਅਗਵਾਈ ਹੇਠ ਅਧਿਆਪਕਾਂ ਦੀ ਇੱਕ ਰੋਜ਼ਾ ਸਿਖਲਾਈ ਕਾਰਜਸ਼ਾਲਾ ਲਗਾਈ ਗਈ, ਜਿਸ ਵਿਚ ਡੀ. ਏ. ਵੀ. ਸੰਸਥਾ ਦੇ ਵੱਖ-ਵੱਖ ਸਕੂਲਾਂ ਦੇ ਇੱਕ ਸੌ ਪੰਦਰਾਂ ...

ਪੂਰੀ ਖ਼ਬਰ »

ਵਾਲੀਬਾਲ ਟੂਰਨਾਮੈਂਟ 20-21 ਨੂੰ ਜੋੜਾ ਵਿਖੇ

ਚੌਲਾਂਗ, 15 ਅਕਤੂਬਰ (ਸੁਖਦੇਵ ਸਿੰਘ)- ਇੱਥੋਂ ਨਜ਼ਦੀਕੀ ਪਿੰਡ ਜੋੜਾ ਵਿਖੇ ਰੋਜ਼ਾ ਵਾਲੀਬਾਲ ਟੂਰਨਾਮੈਂਟ 20-21 ਅਕਤੂਬਰ ਨੂੰ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕੋਚ ਜੋਸ਼ੀ ਤੇ ਪ੍ਰਬੰਧਕਾਂ ਨੇ ਦੱਸਿਆ ਪਹਿਲੇ ਨੰਬਰ 'ਤੇ ਆਉਣ ਵਾਲੀ ਟੀਮ ਨੂੰ ...

ਪੂਰੀ ਖ਼ਬਰ »

ਰਿਆਤ ਬਾਹਰਾ 'ਚ ਖ਼ੂਨਦਾਨ ਕੈਂਪ ਲਗਾਇਆ

ਹੁਸ਼ਿਆਰਪੁਰ, 15 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਰਿਆਤ ਬਾਹਰਾ ਐਜੂਕੇਸ਼ਨ ਸਿਟੀ 'ਚ ਭਾਈ ਘਨ੍ਹੱਈਆ ਜੀ ਚੈਰੀਟੇਬਲ ਬਲੱਡ ਬੈਂਕ ਦੇ ਸਹਿਯੋਗ ਨਾਲ ਖ਼ੂਨਦਾਨ ਕੈਂਪ ਲਗਾਇਆ ਗਿਆ | ਕੈਂਪ ਦਾ ਉਦਘਾਟਨ ਰਿਆਤ ਬਾਹਰਾ ਗਰੁੱਪ ਦੇ ਚੇਅਰਮੈਨ ਗੁਰਵਿੰਦਰ ਸਿੰਘ ...

ਪੂਰੀ ਖ਼ਬਰ »

ਭਗਵਤੀ ਜਾਗਰਣ ਕਰਵਾਇਆ

ਹੁਸ਼ਿਆਰਪੁਰ, 15 ਅਕਤੂਬਰ (ਬਲਜਿੰਦਰਪਾਲ ਸਿੰਘ)-ਸਥਾਨਕ ਮੁਹੱਲਾ ਬਸੰਤ ਬਿਹਾਰ 'ਚ ਸਾਲਾਨਾ ਭਗਵਤੀ ਜਾਗਰਣ ਕਰਵਾਇਆ ਗਿਆ | ਜਾਗਰਣ ਮੌਕੇ ਮਾਤਾ ਜੀ ਦੀ ਜੋਤ ਜਵਾਲਾਜੀ ਤੋਂ ਲਿਆਂਦੀ ਗਈ | ਇਸ ਮੌਕੇ ਕੇਂਦਰੀ ਰਾਜ ਮੰਤਰੀ ਵਿਜੇ ਸਾਂਪਲਾ, ਸਾਬਕਾ ਕੇਂਦਰੀ ਰਾਜ ਮੰਤਰੀ ...

ਪੂਰੀ ਖ਼ਬਰ »

ਜੱਸਾ ਪੱਟੀ ਨੇ ਜਿੱਤੀ ਲਾਲੋਵਾਲ ਦੀ ਵੱਡੀ ਰੁਮਾਲੀ ਦੀ ਕੁਸ਼ਤੀ

ਅੱਡਾ ਸਰਾਂ, 15 ਅਕਤੂਬਰ (ਹਰਜਿੰਦਰ ਸਿੰਘ ਮਸੀਤੀ)-ਪਿੰਡ ਲਾਲੋਵਾਲ ਵਿਖੇ ਸਾਲਾਨਾਂ ਪੁਰਾਤਨ ਛਿੰਝ ਮੇਲਾ ਕਰਵਾਇਆ ਗਿਆ | ਪ੍ਰਬੰਧਕ ਕਮੇਟੀ ਵਲੋਂ ਪ੍ਰਵਾਸੀ ਭਾਰਤੀ ਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਕਰਵਾਏ ਗਏ ਇਸ ਛਿੰਝ ਮੇਲੇ ਦੌਰਾਨ ਵੱਡੀ ਰੁਮਾਲੀ ਦੀ ਕੁਸ਼ਤੀ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX