ਤਾਜਾ ਖ਼ਬਰਾਂ


ਪਠਾਨਕੋਟ ‘ਚ ਕੋਰੋਨਾ ਨਾਲ 3 ਹੋਰ ਮੌਤਾਂ , 21 ਨਵੇਂ ਕੇਸ ਆਏ
. . .  0 minutes ago
ਪਠਾਨਕੋਟ ,25 ਅਕਤੂਬਰ (ਸੰਧੂ , ਚੌਹਾਨ , ਅਸ਼ੀਸ਼ ਸ਼ਰਮਾ)- ਪਠਾਨਕੋਟ ‘ਚ ਸਿਹਤ ਵਿਭਾਗ ਨੂੰ ਮਿਲੀਆਂ ਜਾਂਚ ਰਿਪੋਰਟਾਂ ਮੁਤਾਬਕ ਅੱਜ 21 ਨਵੇਂ ਕੇਸ ਕੋਰੋਨਾ ਦੇ ਸਾਹਮਣੇ ਆਏ ਹਨ ਜਦੋਂ ਕਿ 3 ਕਰੋਨਾ ...
ਐਸ ਸੀ ਵਰਗ ਦੇ ਵਿਦਿਆਰਥੀਆਂ ਨੂੰ ਡਿਗਰੀਆਂ ਦੇਣ ਦੇ ਨਿਰਦੇਸ਼ ਜਾਰੀ
. . .  20 minutes ago
ਅੰਮ੍ਰਿਤਸਰ , 25 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡੀਨ ਅਕਾਦਮਿਕ ਮਾਮਲੇ ਪ੍ਰੋਫ਼ੈਸਰ ਸਰਬਜੋਤ ਸਿੰਘ ਬਹਿਲ ਨੇ ਕਿਹਾ ਹੈ ਕਿ ਪੰਜਾਬ ਸਰਕਾਰ ...
ਆਈ ਪੀ ਐੱਲ 2020 : ਰਾਇਲ ਚੈਲੇਂਜਰਸ ਬੈਂਗਲੌਰ ਨੇ ਟਾਸ ਜਿੱਤ ਕੇ ਕੀਤਾ ਪਹਿਲਾਂ ਬੱਲੇਬਾਜ਼ੀ ਦਾ ਫ਼ੈਸਲਾ
. . .  26 minutes ago
ਪਟਿਆਲਾ ਵਿਖੇ ਦੋ ਧੜਿਆਂ 'ਚ ਗੋਲੀ ਚੱਲੀ, ਦੋ ਯੂਥ ਕਾਂਗਰਸੀ ਵਰਕਰ ਜ਼ਖ਼ਮੀ
. . .  32 minutes ago
ਪਟਿਆਲਾ, 25 ਅਕਤੂਬਰ (ਗੁਰਪ੍ਰੀਤ ਸਿੰਘ ਚੱਠਾ)-ਪਟਿਆਲਾ ਵਿਖੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਆਮਦ ਮੌਕੇ ਐਨ.ਆਈ.ਐਸ. ਚੌਂਕ ਨੇੜੇ ਦੋ ਧੜਿਆਂ ਵਿਚ ਗੋਲੀ ਚੱਲੀ, ਇਸ ਵਿਚ ਦੋ ਯੂਥ ਕਾਂਗਰਸੀ ਵਰਕਰਾਂ ...
ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਕਿਸੇ ਨੂੰ ਵੀ ਰੋਸ ਪ੍ਰਦਰਸ਼ਨ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ - ਭਾਈ ਗੋਬਿੰਦ ਸਿੰਘ ਲੌਂਗੋਵਾਲ
. . .  48 minutes ago
ਅੰਮ੍ਰਿਤਸਰ, 25 ਅਕਤੂਬਰ (ਜਸਵੰਤ ਸਿੰਘ ਜੱਸ ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਹੈ ਕਿ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਚ ਕਿਸੇ ਨੂੰ ਵੀ ਰੋਸ ਧਰਨਾ ਦੇਣ ਜਾਂ ਰੋਸ ਪ੍ਰਦਰਸ਼ਨ ਕਰਨ ਦੀ ਆਗਿਆ ਨਹੀਂ ਦਿੱਤੀ ਜਾਵੇਗੀ। ਅੱਜ ਇਥੇ ਪੱਤਰਕਾਰਾਂ ਨਾਲ ਗੱਲਬਾਤ...
ਕੈਪਟਨ ਵਲੋਂ ਪਟਿਆਲਾ ਵਿਖੇ 24 ਘੰਟੇ ਪਾਣੀ ਸਪਲਾਈ ਦੇ ਪ੍ਰਾਜੈਕਟ ਦੀ ਸ਼ੁਰੂਆਤ
. . .  about 1 hour ago
ਪਟਿਆਲਾ, 25 ਅਕਤੂਬਰ (ਗੁਰਪ੍ਰੀਤ ਸਿੰਘ ਚੱਠਾ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਹਿਰੀ ਪਾਣੀ 'ਤੇ ਆਧਾਰਿਤ 24 ਘੰਟੇ ਪਾਣੀ ਸਪਲਾਈ ਦੇ ਪ੍ਰਾਜੈਕਟ ਦੀ ਸ਼ੁਰੂਆਤ ਨਗਰ ਨਿਗਮ ਪਟਿਆਲਾ ਵਿਖੇ ਹੋਣ ਵਾਲੇ ਇੱਕ ਸਮਾਗਮ ਦੌਰਾਨ ਕਰਵਾਈ। ਇਸ ਮੌਕੇ ਉਨ੍ਹਾਂ ਵੱਲੋਂ ਪੰਜਾਬ ਸ਼ਹਿਰੀ ਆਵਾਸ...
ਮੁੱਖ ਮੰਤਰੀ ਦਾ ਘਿਰਾਓ ਕਰਨ ਜਾਂਦੇ ਡੀ.ਪੀ.ਈ ਬੇਰੁਜ਼ਗਾਰ ਅਧਿਆਪਕ ਪੁਲਿਸ ਨੇ ਰੋਕੇ
. . .  about 2 hours ago
ਪਟਿਆਲਾ, 25 ਅਕਤੂਬਰ (ਅਮਰਬੀਰ ਸਿੰਘ ਆਹਲੂਵਾਲੀਆ) - ਡੀ.ਪੀ.ਈ ਡਿਪਾਰਟਮੈਂਟ ਫਿਜ਼ੀਕਲ ਐਜੂਕੇਸ਼ਨ ਯੂਨੀਅਨ ਪੰਜਾਬ ਦੇ ਸੈਂਕੜੇ ਕਾਰਕੁਨਾਂ ਵੱਲੋਂ ਮੁੱਖ ਮੰਤਰੀ ਦੀ ਪਟਿਆਲਾ ਫੇਰੀ ਦੌਰਾਨ ਉਨ੍ਹਾਂ ਦਾ ਘਿਰਾਓ ਕਰਨ ਦੀ ਕੋਸ਼ਿਸ਼ ਕੀਤੀ ਗਈ। ਜਿਨ੍ਹਾਂ ਨੂੰ ਸੂਹ ਮਿਲਣ 'ਤੇ ਭਾਰੀ ਪੁਲਿਸ ਫੋਰਸ ਵੱਲੋਂ ਮੁੱਖ...
ਮੋਦੀ ਦੇ ਸਾੜੇ ਜਾ ਰਹੇ ਪੁਤਲੇ
. . .  about 2 hours ago
ਜੰਡਿਆਲਾ ਗੁਰੂ (ਅੰਮ੍ਰਿਤਸਰ)/ ਲਾਢੂਵਾਲ (ਲੁਧਿਆਣਾ), 25 ਅਕਤੂਬਰ (ਰਣਜੀਤ ਸਿੰਘ ਜੋਸਨ/ਅਮਰ ਸਿੰਘ ਮਾਹਲਾ) - ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਦੀ ਅਗਵਾਈ ਹੇਠ ਅੱਜ ਕਿਸਾਨਾਂ- ਮਜ਼ਦੂਰਾਂ, ਬੀਬੀਆਂ ਵੱਲੋਂ ਬਾਈਪਾਸ ਜੰਡਿਆਲਾ ਗੁਰੂ ਵਿਖੇ ਦੁਸਹਿਰੇ...
ਕੈਪਟਨ ਵਲੋਂ ਰੇਲਵੇ ਲਾਈਨਾਂ 'ਤੇ ਦਿੱਤੇ ਜਾ ਰਹੇ ਧਰਨੇ ਨੂੰ ਖਤਮ ਕਰਨ ਦੀ ਅਪੀਲ, ਨਹੀਂ ਤਾਂ 3 ਦਿਨ ਬਾਅਦ ਸੂਬਾ ਹੋ ਜਾਵੇਗਾ ਬਲੈਕ ਆਊਟ
. . .  about 2 hours ago
ਪਟਿਆਲਾ, 25 ਅਕਤੂਬਰ (ਅਮਰਬੀਰ ਸਿੰਘ ਆਹਲੂਵਾਲੀਆ/ਗੁਰਪ੍ਰੀਤ ਸਿੰਘ ਚੱਠਾ) - ਪਟਿਆਲਾ ਵਿਖੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਖੇਡ ਯੂਨੀਵਰਸਿਟੀ ਦਾ ਨੀਂਹ ਪੱਥਰ ਰੱਖਣ ਮੌਕੇ ਪੱਤਰਕਾਰਾਂ ਨੂੰ ਕਿਹਾ ਕਿ ਦੇਸ਼ 'ਚ ਕਾਂਗਰਸੀ ਤੇ ਗ਼ੈਰ ਕਾਂਗਰਸੀ ਸਰਕਾਰਾਂ ਵਿਧਾਨ ਸਭਾ ਵਿਚ ਖੇਤੀ ਕਾਨੂੰਨ ਖ਼ਿਲਾਫ਼...
ਭਿਆਨਕ ਹਾਦਸੇ ਵਿਚ ਦੋ ਲੜਕਿਆਂ ਦੀ ਮੌਤ
. . .  about 2 hours ago
ਢਿਲਵਾਂ (ਕਪੂਰਥਲਾ), 25 ਅਕਤੂਬਰ (ਗੋਬਿੰਦ ਸੁਖੀਜਾ, ਪ੍ਰਵੀਨ ਕੁਮਾਰ)- ਦੇਰ ਰਾਤ ਅੱਡਾ ਮਿਆਦੀ ਬਕਰਪੁਰ ਤੋਂ ਢਿਲਵਾਂ ਨੂੰ ਆਉਂਦਿਆਂ ਦੋ ਲੜਕਿਆਂ ਦੀ, ਮੋਟਰਸਾਈਕਲ ਦਰਖਤ 'ਚ ਵੱਜਣ ਕਾਰਨ ਮੌਤ ਹੋ ਗਈ। ਢਿਲਵਾਂ ਦੇ ਏ.ਐਸ.ਆਈ...
ਖੇਤੀ ਕਾਨੂੰਨਾਂ ਦੇ ਵਿਰੋਧ 'ਚ ਦੁਸਹਿਰੇ ਮੌਕੇ ਕਿਸਾਨ ਸਾੜ ਰਹੇ ਮੋਦੀ ਦੇ ਪੁਤਲੇ
. . .  about 3 hours ago
ਗੁਰੂਹਰਸਹਾਏ/ਖੇਮਕਰਨ/ਛੇਹਰਟਾ/ਬੱਚੀਵਿੰਡ/ਕਾਦੀਆਂ, 25 ਅਕਤੂਬਰ (ਹਰਚਰਨ ਸਿੰਘ ਸੰਧੂ/ਰਾਕੇਸ਼ ਬਿੱਲਾ/ਸੁੱਖ ਵਡਾਲੀ/ਬਲਦੇਵ ਸਿੰਘ ਕੰਬੋ/ਪ੍ਰਦੀਪ ਸਿੰਘ ਬੇਦੀ)- ਕੇਂਦਰ ਦੀ ਮੋਦੀ ਸਰਕਾਰ ਵਲੋਂ ਪਾਸ ਕੀਤੇ ਗਏ ਖੇਤੀਬਾੜੀ ਬਿੱਲਾਂ ਦੇ ਵਿਰੋਧ ਵਿਚ ਅੱਜ ਪੰਜਾਬ ਦੇ ਵੱਖ ਵੱਖ ਥਾਈਂ ਦੁਸਹਿਰੇ ਮੌਕੇ ਪ੍ਰਧਾਨ ਮੰਤਰੀ...
ਐਸ.ਸੀ ਵਰਗ ਦੇ ਵਿਦਿਆਰਥੀਆਂ ਨੂੰ ਡਿਗਰੀਆਂ ਦੇਣ ਦੇ ਨਿਰਦੇਸ਼ ਜਾਰੀ
. . .  about 3 hours ago
ਅੰਮ੍ਰਿਤਸਰ, 25 ਅਕਤੂਬਰ (ਜਸਵੰਤ ਸਿੰਘ ਜੱਸ) - ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡੀਨ ਅਕਾਦਮਿਕ ਮਾਮਲੇ ਪ੍ਰੋਫ਼ੈਸਰ ਸਰਬਜੋਤ ਸਿੰਘ ਬਹਿਲ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਦੇ ਆਦੇਸ਼ਾਂ ਦੀ ਪਾਲਣਾ ਕਰਦਿਆਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਰਿਜਨਲ ਕੈਂਪਸ ਜਲੰਧਰ ਅਤੇ ਗੁਰਦਾਸਪੁਰ, ਯੂਨੀਵਰਸਿਟੀ...
ਅੱਜ ਕਿਸਾਨ ਵੱਖ ਵੱਖ ਸ਼ਹਿਰਾਂ ਕਸਬਿਆਂ ਤੇ ਪਿੰਡਾਂ ਵਿਚ ਫੂਕ ਰਹੇ ਹਨ ਮੋਦੀ ਦੇ ਪੁਤਲੇ, ਨਾਭਾ 'ਚ ਬਣਾਇਆ 35 ਫੁੱਟ ਉੱਚਾ ਪੁਤਲਾ
. . .  about 4 hours ago
ਨਾਭਾ/ਬੁਢਲਾਡਾ/ਮਲੇਰਕੋਟਲਾ, 25 ਅਕਤੂਬਰ (ਅਮਨਦੀਪ ਸਿੰਘ ਲਵਲੀ/ਸਵਰਨ ਸਿੰਘ ਰਾਹੀ/ਕੁਠਾਲਾ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬਲਾਕ ਨਾਭਾ ਤੋਂ ਆਗੂ ਗੁਰਮੇਲ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਸੂਬੇ ਪੰਜਾਬ ਦੇ ਅਣਗਿਣਤ ਪਿੰਡਾਂ ਵਿੱਚ ਜਿੱਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ...
ਨੌਜਵਾਨ ਦੀ ਮੌਤ ਨੂੰ ਲੈ ਕੇ ਪੁਲਿਸ 'ਤੇ ਲੱਗੇ ਕੁੱਟਮਾਰ ਕਰਨ ਦੇ ਦੋਸ਼
. . .  about 4 hours ago
ਸੁਲਤਾਨਵਿੰਡ (ਅੰਮ੍ਰਿਤਸਰ) , 25 ਅਕਤੂਬਰ (ਗੁਰਨਾਮ ਸਿੰਘ ਬੁੱਟਰ) - ਪੁਲਿਸ ਥਾਣਾ ਸੁਲਤਾਨਵਿੰਡ ਦੇ ਇਲਾਕੇ ਦੀ ਪੱਤੀ ਮਨਸੂਰ ਦੀ ਵਿਖੇ ਅੱਜ ਸਵੇਰੇ ਹੋਈ ਨੌਜਵਾਨ ਸਰਵਨ ਸਿੰਘ ਘੱਕੀ ਦੀ ਮੌਤ 'ਤੇ ਪਰਿਵਾਰਕ ਮੈਬਰਾਂ ਅਤੇ ਪਿਤਾ ਸੁੱਚਾ ਸਿੰਘ ਨੇ ਦੋਸ਼ ਲਾਉਂਦਿਆ ਦੱਸਿਆ ਕਿ ਉਨ੍ਹਾਂ ਦੇ ਲੜਕੇ ਘੱਕੀ ਨੂੰ ਇਕ...
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮਹਾਰਾਜਾ ਭੁਪਿੰਦਰ ਸਿੰਘ ਖੇਡ ਯੂਨੀਵਰਸਿਟੀ ਦਾ ਰੱਖਿਆ ਨੀਂਹ ਪੱਥਰ
. . .  about 4 hours ago
ਪਟਿਆਲਾ, 25 ਅਕਤੂਬਰ (ਗੁਰਪ੍ਰੀਤ ਸਿੰਘ ਚੱਠਾ/ਅਮਰਬੀਰ ਸਿੰਘ ਵਾਲੀਆਂ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੁਸਹਿਰੇ ਮੌਕੇ ਪਟਿਆਲਾ ਸ਼ਹਿਰ ਵਿਚ ਚਾਰ ਵੱਡੇ ਪ੍ਰੋਜੈਕਟਾਂ ਦੀ ਸ਼ੁਰੂਆਤ ਕੀਤੀ । 1100 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦੀ ਸ਼ੁਰੂਆਤ ਮੌਕੇ ਮੁੱਖ ਮੰਤਰੀ ਦੇ ਨਾਲ ਲੋਕ ਸਭਾ...
ਪਿਛਲੇ 24 ਘੰਟਿਆਂ ਵਿਚ ਕੋਰੋਨਾ ਦੇ 50,129 ਨਵੇਂ ਮਾਮਲੇ ਆਏ ਸਾਹਮਣੇ
. . .  about 5 hours ago
ਨਵੀਂ ਦਿੱਲੀ, 25 ਅਕਤੂਬਰ - ਦੇਸ਼ 'ਚ ਪਿਛਲੇ 24 ਘੰਟਿਆਂ ਵਿਚ ਕੋਰੋਨਾ ਦੇ 50,129 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 578 ਲੋਕਾਂ ਦੀ ਮੌਤ ਹੋਈ ਹੈ। ਭਾਰਤ ਵਿਚ ਕੋਰੋਨਾ ਦੇ...
ਮੋਦੀ ਕਰਨਗੇ ਅੱਜ ਕਰਨਗੇ 'ਮਨ ਕੀ ਬਾਤ'
. . .  about 6 hours ago
ਨਵੀਂ ਦਿੱਲੀ, 25 ਅਕਤੂਬਰ - ਦੁਸਹਿਰੇ ਦੇ ਖਾਸ ਮੌਕੇ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸਵੇਰੇ 11 ਵਜੇ ਆਪਣੇ ਰੇਡੀਓ ਪ੍ਰੋਗਰਾਮ 'ਮਨ ਕੀ ਬਾਤ' ਰਾਹੀਂ ਦੇਸ਼ ਵਾਸੀਆਂ ਨੂੰ...
ਭੱਠੀ ਫਟਣ ਨਾਲ ਦੋ ਵਰਕਰ ਜ਼ਖਮੀ
. . .  about 6 hours ago
ਲੁਧਿਆਣਾ, 25 ਅਕਤੂਬਰ (ਪਰਮਿੰਦਰ ਸਿੰਘ ਆਹੂਜਾ) - ਸਥਾਨਕ ਗੀਤਾ ਕਲੋਨੀ ਵਿਚ ਅੱਜ ਸਵੇਰੇ ਭੱਠੀ ਫੱਟਣ ਨਾਲ ਦੋ ਵਰਕਰ ਜ਼ਖਮੀ ਹੋ ਗਏ ਹਨ। ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਲਿਆਂਦਾ ਗਿਆ ਹੈ। ਇਨ੍ਹਾਂ ਵਿਚੋਂ ਇਕ ਦੀ ਹਾਲਤ ਗੰਭੀਰ ਦੱਸੀ ਜਾਂਦੀ ਹੈ। ਜਾਣਕਾਰੀ ਅਨੁਸਾਰ ਗੀਤਾ ਕਾਲੋਨੀ ਸਥਿਤ...
ਦੇਵੀਦਾਸਪੁਰਾ ਰੇਲ ਮਾਰਗ 'ਤੇ ਕਿਸਾਨਾਂ ਦਾ ਚੱਲ ਰਿਹਾ ਧਰਨਾ 32ਵੇਂ ਦਿਨ ਵੀ ਜਾਰੀ
. . .  1 minute ago
ਜੰਡਿਆਲਾ ਗੁਰੂ (ਅੰਮ੍ਰਿਤਸਰ), 25 ਅਕਤੂਬਰ (ਰਣਜੀਤ ਸਿੰਘ ਜੋਸਨ) - ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਕਿਸਾਨਾਂ- ਮਜ਼ਦੂਰਾਂ ਵੱਲੋਂ ਜੰਡਿਆਲਾ ਗੁਰੂ ਨਜ਼ਦੀਕ ਰੇਲਵੇ ਲਾਈਨ ਪਿੰਡ ਦੇਵੀਦਾਸਪੁਰਾ 'ਤੇ ਚੱਲ ਰਿਹਾ ਧਰਨਾ ਅੱਜ 32ਵੇਂ ਦਿਨ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ...
ਬਿਹਾਰ 'ਚ ਉਮੀਦਵਾਰ ਦੀ ਗੋਲੀਆਂ ਮਾਰ ਕੇ ਹੱਤਿਆ
. . .  about 8 hours ago
ਸ਼ਿਵਹਰ, 25 ਅਕਤੂਬਰ - ਬਿਹਾਰ ਵਿਚ ਚੋਣਾਂ ਤੋਂ ਪਹਿਲਾ ਇਕ ਵਾਰ ਫਿਰ ਗੋਲੀਆਂ ਦੀ ਗੂੰਜ ਸੁਣਾਈ ਦਿੱਤੀ ਹੈ। ਸ਼ਿਵਹਰ ਜ਼ਿਲ੍ਹੇ ਵਿਚ ਜਨਤਾ ਦਲ ਰਾਸ਼ਟਰਵਾਦੀ ਦੇ ਉਮੀਦਵਾਰ ਸ੍ਰੀਨਰਾਇਣ ਸਿੰਘ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਇਸ ਵਾਰਦਾਤ ਵਿਚ ਤਿੰਨ ਲੋਕਾਂ ਦੀ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ...
ਅੱਜ ਦਾ ਵਿਚਾਰ
. . .  about 8 hours ago
ਮਹਿਲਾ ਕਮਿਸ਼ਨ ਦੀ ਚੇਅਰਪਰਸਨ ਦੀ ਕਾਰ ਹੋਈ ਹਾਦਸਾਗ੍ਰਸਤ
. . .  1 day ago
ਮਾਨਾਂਵਾਲਾ, 24 ਅਕਤੂਬਰ (ਗੁਰਦੀਪ ਸਿੰਘ ਨਾਗੀ) ਅੰਮ੍ਰਿਤਸਰ-ਜਲੰਧਰ ਜੀ.ਟੀ. ਰੋਡ 'ਤੇ ਮਾਨਾਂਵਾਲਾ ਵਿਖੇ ਅੱਜ ਪਿੰਗਲਵਾੜਾ ਨੇੜੇ ਇਕ ਅਵਾਰਾ ਗਾਂ ਦੇ ਸੜਕ 'ਤੇ ਆ ਕੇ ਆਣ ਵੱਜੀ, ਜਿਸ ਨਾਲ ...
ਆਈ ਪੀ ਐੱਲ 2020 : ਕਿੰਗਜ਼ ਇਲੈਵਨ ਪੰਜਾਬ ਦੀ 12 ਦੌੜਾਂ ਨਾਲ ਜਿੱਤ
. . .  1 day ago
ਅਬੋਹਰ ਵਿਚ ਪੰਜਾਬ ਪੁਲਿਸ ਦਾ ਨਕਲੀ ਸਬ ਇੰਸਪੈਕਟਰ ਵਰਦੀ ਸਣੇ ਕਾਬੂ ਕੀਤਾ
. . .  1 day ago
ਅਬੋਹਰ { ਫਾਜ਼ਿਲਕਾ} ,24 ਅਕਤੂਬਰ (ਕੁਲਦੀਪ ਸਿੰਘ ਸੰਧੂ) - ਪੰਜਾਬ ਪੁਲੀਸ ਦੇ ਸਟੇਟ ਸਪੈਸ਼ਲ ਅਪਰੇਸ਼ਨ ਸੈੱਲ ਅਤੇ ਕਾਊਂਟਰ ਇੰਟੈਲੀਜੈਂਸ ਦੀ ਟੀਮ ਨੇ ਸਾਂਝੀ ਕਾਰਵਾਈ ਕਰਦੇ ਹੋਏ ਇੱਕ ...
ਵਿਆਹ ਸਮਾਗਮ ‘ਚ ਗੋਲੀ ਚੱਲਣ ਨਾਲ 2 ਜ਼ਖ਼ਮੀ , ਦਸੂਹਾ ਅੰਦਰ ਦੋ ਦਿਨਾਂ ‘ਚ ਦੂਜੀ ਵਾਰ ਗੋਲੀਆਂ ਚੱਲੀਆਂ
. . .  1 day ago
ਦਸੂਹਾ ,24 ਅਕਤੂਬਰ -(ਕੌਸ਼ਲ, ਭੁੱਲਰ)- ਦਸੂਹਾ ਦੇ ਪਿੰਡ ਮੰਡ ਪੰਡੇਰ ਵਿਖੇ ਇੱਕ ਵਿਆਹ ਸਮਾਗਮ ਦੇ ਘਰ ਗੋਲੀ ਚੱਲਣ ਨਾਲ ਦੋ ਰਿਸ਼ਤੇਦਾਰ ਗੰਭੀਰ ਜ਼ਖਮੀ ਹੋਣ ਦਾ ਸਮਾਚਾਰ ਮਿਲਿਆ ਹੈ , ਇਸ ਸਬੰਧੀ ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 30 ਅੱਸੂ ਸੰਮਤ 550

ਜਗਰਾਓਂ



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX