ਤਾਜਾ ਖ਼ਬਰਾਂ


ਭਾਰਤ ਨੇ ਵੈਸਟ ਇੰਡੀਜ਼ ਨੂੰ 67 ਦੌੜਾਂ ਨਾਲ ਹਰਾ ਕੇ ਸੀਰੀਜ਼ 'ਤੇ ਕੀਤਾ ਕਬਜ਼ਾ
. . .  1 day ago
ਨਸ਼ਾ ਤਸਕਰੀ ਦੇ ਮਾਮਲੇ ਵਿਚ ਛਾਪੇਮਾਰੀ ਕਰਨ ਗਈ ਐੱਸ.ਟੀ.ਐਫ. ਦੀ ਟੀਮ 'ਤੇ ਹਮਲਾ-ਪੰਜ ਜ਼ਖ਼ਮੀ
. . .  1 day ago
ਕਪੂਰਥਲਾ, 11 ਦਸੰਬਰ (ਅਮਰਜੀਤ ਸਿੰਘ ਸਡਾਨਾ)-ਥਾਣਾ ਸੁਭਾਨਪੁਰ ਜ਼ਿਲ੍ਹਾ ਕਪੂਰਥਲਾ ਅਧੀਨ ਆਉਂਦੇ ਪਿੰਡ ਹਮੀਰਾ ਵਿਖੇ ਅੱਜ ਦੇਰ ਸ਼ਾਮ ਨਸ਼ਾ ਤਸਕਰੀ ਦੇ ਮਾਮਲੇ ਨੂੰ ਲੈ ਕੇ ਛਾਪੇਮਾਰੀ ਕਰਨ ਗਈ ਐੱਸ.ਟੀ.ਐਫ. ਦੀ ਟੀਮ ...
ਭਾਰਤ - ਵੈਸਟ ਇੰਡੀਜ਼ ਟੀ-20 : ਭਾਰਤ ਨੇ ਵੈਸਟ ਇੰਡੀਜ਼ ਨੂੰ ਦਿੱਤਾ 241 ਦੌੜਾਂ ਦਾ ਟੀਚਾ
. . .  1 day ago
ਨਵੀਂ ਦਿੱਲੀ : ਰਾਜ ਸਭਾ 'ਚ ਵੀ ਪਾਸ ਹੋਇਆ ਨਾਗਰਿਕਤਾ ਸੋਧ ਬਿੱਲ 2019
. . .  1 day ago
ਭਾਰਤ - ਵੈਸਟ ਇੰਡੀਜ਼ ਟੀ-20 : ਕੋਹਲੀ ਨੇ ਲਗਾਇਆ ਅਰਧ ਸੈਂਕੜਾ
. . .  1 day ago
ਨਵੀਂ ਦਿੱਲੀ : ਰਾਜ ਸਭਾ 'ਚ ਨਾਗਰਿਕਤਾ ਸੋਧ ਬਿੱਲ ਨੂੰ ਲੈ ਕੇ ਕੁਲ 14 ਸੋਧਾਂ 'ਤੇ ਵੋਟਿੰਗ ਜਾਰੀ
. . .  1 day ago
ਨਵੀਂ ਦਿੱਲੀ : ਨਾਗਰਿਕਤਾ ਬਿੱਲ ਨੂੰ ਸਿਲੈੱਕਟ ਕਮੇਟੀ 'ਚ ਭੇਜਣ ਦਾ ਪ੍ਰਸਤਾਵ ਖ਼ਾਰਜ
. . .  1 day ago
ਬਾਬਾ ਦਲਵਾਰਾ ਸਿੰਘ ਰੋਹੀਸਰ ਵਾਲਿਆ ਨੂੰ ਮਿਲੀ ਜਾਨੋ ਮਾਰਨ ਦੀ ਧਮਕੀ
. . .  1 day ago
ਫ਼ਤਿਹਗੜ੍ਹ ਸਾਹਿਬ, 11 ਦਸੰਬਰ (ਅਰੁਣ ਅਹੂਜਾ)- ਬੀਤੀ ਦੇਰ ਰਾਤ ਸੰਤ ਬਾਬਾ ਦਲਵਾਰਾ ਸਿੰਘ ਰੋਹੀਸਰ ਵਾਲਿਆ ਨੂੰ ਅਣਪਛਾਤੇ ਫ਼ੋਨ ਨੰਬਰ ਤੋਂ ਜਾਨੋ ਮਾਰਨ ਦੀ ਧਮਕੀ ਮਿਲਣ ਦਾ ਸਮਾਚਾਰ ਹੈ। ਅੱਜ ਸਵੇਰੇ ਜਿਉ ਹੀ ਇਸ ਧਮਕੀ ਦੀ ...
ਨਾਗਰਿਕਤਾ ਸੋਧ ਬਿਲ 2019 : ਬਿਲ 'ਤੇ ਰਾਜ ਸਭਾ ਵਿਚ ਹੋ ਰਹੀ ਹੈ ਵੋਟਿੰਗ
. . .  1 day ago
ਨਾਗਰਿਕਤਾ ਸੋਧ ਬਿਲ 2019 : ਅਹਿਮਦੀਆਂ ਜਮਾਤ ਨੂੰ ਬਿਲ ਦੇ ਅੰਦਰ ਲਿਆਂਦਾ ਜਾਵੇ - ਪ੍ਰਤਾਪ ਸਿੰਘ ਬਾਜਵਾ ਨੇ ਰਾਜ ਸਭਾ ਵਿਚ ਕਿਹਾ
. . .  1 day ago
ਨਾਗਰਿਕਤਾ ਸੋਧ ਬਿਲ 2019 : ਭਾਰਤ ਮੁਸਲਿਮ ਮੁਕਤ ਨਹੀਂ ਹੋ ਸਕਦਾ, ਬਿਲ ਕਿਸੇ ਦੀਆਂ ਭਾਵਨਾਵਾਂ ਦੇ ਖਿਲਾਫ ਨਹੀਂ - ਗ੍ਰਹਿ ਮੰਤਰੀ
. . .  1 day ago
ਨਾਗਰਿਕਤਾ ਸੋਧ ਬਿਲ 2019 : ਕਈ ਵਾਰ ਕਾਂਗਰਸ ਤੇ ਪਾਕਿਸਤਾਨੀ ਪ੍ਰਧਾਨ ਮੰਤਰੀ ਦੇ ਬਿਆਨ ਇਕੋ ਜਿਹੇ - ਗ੍ਰਹਿ ਮੰਤਰੀ
. . .  1 day ago
ਉੱਘੇ ਪੱਤਰਕਾਰ ਸ਼ਿੰਗਾਰਾ ਸਿੰਘ ਦਾ ਹੋਇਆ ਦਿਹਾਂਤ
. . .  1 day ago
ਮੁਹਾਲੀ, 11 ਦਸੰਬਰ - ਉੱਘੇ ਪੱਤਰਕਾਰ ਸ. ਸ਼ਿੰਗਾਰਾ ਸਿੰਘ ਭੁੱਲਰ ਦਾ ਅੱਜ ਸ਼ਾਮ ਦਿਹਾਂਤ ਹੋ ਗਿਆ ਹੈ। ਉਹ ਪਿਛਲੇ ਕਾਫੀ ਸਮੇਂ ਤੋਂ ਬਿਮਾਰ ਚੱਲੇ ਆ ਰਹੇ...
ਨਾਗਰਿਕਤਾ ਸੋਧ ਬਿਲ 2019 : ਇਹ ਬਿਲ ਨਾਗਰਿਕਤਾ ਦੇਣ ਦਾ ਹੈ, ਖੋਹਣ ਦੀ ਨਹੀਂ ਹੈ - ਗ੍ਰਹਿ ਮੰਤਰੀ
. . .  1 day ago
ਨਾਗਰਿਕਤਾ ਸੋਧ ਬਿਲ 2019 : ਦਿੱਲੀ 'ਚ 21 ਹਜ਼ਾਰ ਸਿੱਖ ਰਹਿੰਦੇ ਹਨ ਜੋ ਅਫ਼ਗ਼ਾਨਿਸਤਾਨ ਤੋਂ ਆਏ ਹਨ - ਗ੍ਰਹਿ ਮੰਤਰੀ
. . .  1 day ago
ਨਾਗਰਿਕਤਾ ਸੋਧ ਬਿਲ 2019 : ਦੇਸ਼ ਦੀ ਵੰਡ ਨਾ ਹੁੰਦੀ ਤਾਂ ਨਾਗਰਿਕਤਾ ਸੋਧ ਬਿਲ ਲਿਆਉਣਾ ਹੀ ਨਹੀਂ ਪੈਂਦਾ - ਗ੍ਰਹਿ ਮੰਤਰੀ
. . .  1 day ago
ਰਮੇਸ਼ ਸਿੰਘ ਅਰੋੜਾ ਦਾ ਲਹਿੰਦੇ ਪੰਜਾਬ 'ਚ ਐਮ.ਪੀ.ਏ. ਬਣਨਾ ਸਿੱਖਾਂ ਲਈ ਮਾਣ ਦੀ ਗੱਲ : ਬਾਬਾ ਹਰਨਾਮ ਸਿੰਘ ਖ਼ਾਲਸਾ
. . .  1 day ago
ਭਾਰਤ ਵੈਸਟਇੰਡੀਜ਼ ਤੀਸਰਾ ਟੀ20 : ਵੈਸਟਇੰਡੀਜ਼ ਨੇ ਜਿੱਤਿਆ ਟਾਸ, ਭਾਰਤ ਦੀ ਪਹਿਲਾ ਬੱਲੇਬਾਜ਼ੀ
. . .  1 day ago
ਨਾਗਰਿਕਤਾ ਸੋਧ ਬਿਲ 2019 : ਭਾਰਤ ਦੇ ਤਿੰਨ ਗੁਆਂਢੀ ਦੇਸ਼ ਇਸਲਾਮਿਕ ਹਨ - ਗ੍ਰਹਿ ਮੰਤਰੀ
. . .  1 day ago
ਨਾਗਰਿਕਤਾ ਸੋਧ ਬਿਲ 2019 : ਭਾਰਤ ਦੇ ਮੁਸਲਮਾਨਾਂ ਨੂੰ ਡਰਨ ਦੀ ਲੋੜ ਨਹੀਂ, ਅਸੀਂ ਸਮੱਸਿਆਵਾਂ ਹੱਲ ਕਰਨ ਲਈ ਹਾਂ - ਗ੍ਰਹਿ ਮੰਤਰੀ
. . .  1 day ago
ਨਾਗਰਿਕਤਾ ਸੋਧ ਬਿਲ 2019 : ਅਸੀਂ ਕਿਸੇ ਦੀ ਨਾਗਰਿਕਤਾ ਖੋਹਣ ਨਹੀਂ ਜਾ ਰਹੇ - ਗ੍ਰਹਿ ਮੰਤਰੀ
. . .  1 day ago
ਨਾਗਰਿਕਤਾ ਸੋਧ ਬਿਲ 2019 : ਜੇਕਰ ਇਹ ਬਿਲ 50 ਸਾਲ ਪਹਿਲਾ ਹੀ ਪਾਸ ਹੋ ਜਾਂਦਾ ਸੀ ਤਾਂ ਅੱਜ ਹਾਲਾਤ ਇੰਨੇ ਸਖ਼ਤ ਨਾ ਹੁੰਦੇ - ਗ੍ਰਹਿ ਮੰਤਰੀ ਨੇ ਰਾਜ ਸਭਾ 'ਚ ਕਿਹਾ
. . .  1 day ago
ਸਾਨੂੰ ਗੁਆਂਢ 'ਚ ਇਕ ਵੈਰੀ ਮੁਲਕ ਮਿਲਿਆ ਹੈ - ਕੈਪਟਨ ਅਮਰਿੰਦਰ ਸਿੰਘ
. . .  1 day ago
ਅਸਮ ਵਿਚ ਪ੍ਰਦਰਸ਼ਨਕਾਰੀਆਂ ਨੇ ਬੱਸਾਂ ਨੂੰ ਲਗਾਈ ਅੱਗ, ਇੰਟਰਨੈੱਟ ਸੇਵਾ ਕੀਤਾ ਜਾ ਰਿਹੈ ਬੰਦ
. . .  1 day ago
ਭਾਰਤੀ ਤਕਨੀਕੀ ਸਿੱਖਿਆ ਸੰਸਥਾ ਵਲੋਂ 'ਬੈਸਟ ਇੰਜੀਨੀਅਰਿੰਗ ਕਾਲਜ ਟੀਚਰ' ਪੁਰਸਕਾਰ ਨਾਲ ਸਨਮਾਨਿਤ
. . .  1 day ago
ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ
. . .  1 day ago
ਗੈਸ ਸਿਲੰਡਰ ਤੋਂ ਲੱਗੀ ਅੱਗ, ਘਰ ਦਾ ਸਮਾਨ ਸੜ ਕੇ ਹੋਇਆ ਸੁਆਹ
. . .  1 day ago
ਨੌਜਵਾਨ ਦੀ ਕੁੱਟਮਾਰ ਕਰਕੇ ਇੱਕ ਲੱਖ ਰੁਪਏ ਖੋਹੇ
. . .  1 day ago
ਨਾਗਰਿਕਤਾ ਸੋਧ ਬਿੱਲ ਵਿਰੁੱਧ ਆਸਾਮ 'ਚ ਪ੍ਰਦਰਸ਼ਨ
. . .  1 day ago
ਯਾਦਵਿੰਦਰ ਸਿੰਘ ਜੰਡਾਲੀ ਬਣੇ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ
. . .  1 day ago
ਮੋਗਾ ਪੁਲਿਸ ਨੇ ਪੰਜ ਪਿਸਤੌਲਾਂ ਸਣੇ ਤਿੰਨ ਨੌਜਵਾਨਾਂ ਨੂੰ ਕੀਤਾ ਕਾਬੂ
. . .  1 day ago
ਕਾਰ ਅਤੇ ਟਰੱਕ ਵਿਚਾਲੇ ਹੋਈ ਜ਼ਬਰਦਸਤ ਟੱਕਰ, ਕਾਰ ਚਾਲਕ ਦੀ ਮੌਕੇ 'ਤੇ ਮੌਤ
. . .  1 day ago
ਹਾਫ਼ਿਜ਼ ਸਈਦ ਅੱਤਵਾਦੀਆਂ ਨੂੰ ਧਨ ਮੁਹੱਈਆ ਕਰਾਉਣ ਦੇ ਮਾਮਲੇ 'ਚ ਦੋਸ਼ੀ ਕਰਾਰ
. . .  1 day ago
ਇਸਰੋ ਵਲੋਂ ਆਰ. ਆਈ. ਐੱਸ. ਏ. ਟੀ-2 ਬੀ. ਆਰ. 1 ਸਮੇਤ 9 ਵਿਦੇਸ਼ੀ ਉਪਗ੍ਰਹਿ ਲਾਂਚ
. . .  1 day ago
ਮੁਲਾਜ਼ਮਾਂ ਅੱਗੇ ਝੁਕਦਿਆਂ ਚੰਡੀਗੜ੍ਹ ਪੁਲਿਸ ਵਲੋਂ ਆਗੂ ਸੁਖਚੈਨ ਖਹਿਰਾ ਰਿਹਾਅ
. . .  1 day ago
ਹੈਦਰਾਬਾਦ ਮੁਠਭੇੜ : ਮਾਮਲੇ ਦੀ ਜਾਂਚ ਲਈ ਸੁਪਰੀਮ ਕੋਰਟ ਸਾਬਕਾ ਜੱਜ ਦੀ ਨਿਯੁਕਤੀ ਕਰੇਗਾ
. . .  1 day ago
ਵੰਡ ਲਈ ਕਾਂਗਰਸ ਨਹੀਂ, ਬਲਕਿ ਹਿੰਦੂ ਮਹਾਂਸਭਾ ਅਤੇ ਮੁਸਲਿਮ ਲੀਗ ਜ਼ਿੰਮੇਵਾਰ- ਆਨੰਦ ਸ਼ਰਮਾ
. . .  1 day ago
ਚੰਡੀਗੜ੍ਹ : ਵਿੱਤ ਮਹਿਕਮਾ ਅਤੇ ਪੰਜਾਬ ਸਿਵਲ ਸਕੱਤਰੇਤ ਦੀਆਂ ਬਰਾਂਚਾਂ ਤੋੜਨ ਖ਼ਿਲਾਫ਼ ਸਕੱਤਰੇਤ 'ਚ ਮੁਲਾਜ਼ਮ ਰੈਲੀ
. . .  1 day ago
ਕਾਂਗਰਸੀਆਂ ਨੇ ਥਾਣਾ ਜੈਤੋ ਦੇ ਐੱਸ. ਐੱਚ. ਓ. ਦੇ ਵਿਰੁੱਧ ਲਾਇਆ ਧਰਨਾ
. . .  1 day ago
ਕਾਮਰੇਡ ਮਹਾਂ ਸਿੰਘ ਰੋੜੀ ਦੀ ਗ੍ਰਿਫ਼ਤਾਰੀ ਤੋਂ ਕਾਰਕੁਨ ਖ਼ਫ਼ਾ, ਸੂਬਾ ਪੱਧਰੀ ਅੰਦੋਲਨ ਦਾ ਐਲਾਨ
. . .  1 day ago
ਡੇਰਾਬਸੀ 'ਚ ਹੋ ਰਹੀ ਨਾਜਾਇਜ਼ ਮਾਈਨਿੰਗ ਅਤੇ ਗੁੰਡਾ ਟੈਕਸ ਵਿਰੁੱਧ ਅਕਾਲੀ ਦਲ ਵਲੋਂ ਪ੍ਰਦਰਸ਼ਨ
. . .  1 day ago
ਸੁਨਾਮ ਨੇੜੇ ਵਾਪਰੇ ਦਰਦਨਾਕ ਸੜਕ ਹਾਦਸੇ 'ਚ ਹਵਾਈ ਫੌਜ ਦੇ ਦੋ ਜਵਾਨਾਂ ਦੀ ਮੌਤ
. . .  1 day ago
ਸੰਗਰੂਰ 'ਚ ਕਿਸਾਨਾਂ ਨੇ ਘੇਰਿਆ ਖੇਤੀਬਾੜੀ ਵਿਭਾਗ ਦਾ ਦਫ਼ਤਰ
. . .  1 day ago
ਰਾਜ ਸਭਾ 'ਚ ਅਮਿਤ ਸ਼ਾਹ ਨੇ ਕਿਹਾ- ਨਾਗਰਿਕਤਾ ਸੋਧ ਬਿੱਲ ਨਾਲ ਕਰੋੜਾਂ ਲੋਕਾਂ ਨੂੰ ਹੋਵੇਗਾ ਫ਼ਾਇਦਾ
. . .  1 day ago
ਸਾਲ 2002 ਦੇ ਗੁਜਰਾਤ ਦੰਗਿਆਂ 'ਚ ਪ੍ਰਧਾਨ ਮੰਤਰੀ ਮੋਦੀ ਨੂੰ ਮਿਲੀ ਕਲੀਨ ਚਿੱਟ
. . .  1 day ago
ਨਾਗਰਿਕਤਾ ਸੋਧ ਬਿੱਲ ਦੇ ਵਿਰੋਧ 'ਚ ਜਾਖੜ ਦੀ ਅਗਵਾਈ 'ਚ ਕਾਂਗਰਸ ਨੇ ਰਾਜਪਾਲ ਨੂੰ ਸੌਂਪਿਆ ਮੰਗ ਪੱਤਰ
. . .  1 day ago
ਮੁਸਲਮਾਨ ਭਾਈਚਾਰੇ ਵਿਰੁੱਧ ਨਹੀਂ ਹੈ ਨਾਗਰਿਕਤਾ ਸੋਧ ਬਿੱਲ- ਗ੍ਰਹਿ ਮੰਤਰੀ ਅਮਿਤ ਸ਼ਾਹ
. . .  1 day ago
ਗੁਆਂਢੀ ਮੁਲਕਾਂ ਤੋਂ ਆਈਆਂ ਧਾਰਮਿਕ ਘੱਟ ਗਿਣਤੀਆਂ ਨੂੰ ਸੁਰੱਖਿਆ ਦੇਵਾਂਗੇ- ਅਮਿਤ ਸ਼ਾਹ
. . .  1 day ago
ਅਫ਼ਗ਼ਾਨਿਸਤਾਨ, ਪਾਕਿਸਤਾਨ ਅਤੇ ਬੰਗਲਾਦੇਸ਼ ਦੀਆਂ ਘੱਟ ਗਿਣਤੀਆਂ ਨੂੰ ਉਨ੍ਹਾਂ ਦਾ ਹੱਕ ਮਿਲੇਗਾ- ਗ੍ਰਹਿ ਮੰਤਰੀ ਅਮਿਤ ਸ਼ਾਹ
. . .  1 day ago
ਨਾਗਰਿਕਤਾ ਸੋਧ ਬਿੱਲ ਨਾਲ ਕਰੋੜਾਂ ਲੋਕਾਂ ਨੂੰ ਉਮੀਦਾਂ- ਅਮਿਤ ਸ਼ਾਹ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 30 ਅੱਸੂ ਸੰਮਤ 550

ਗੁਰਦਾਸਪੁਰ / ਬਟਾਲਾ / ਪਠਾਨਕੋਟ

ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ

ਪੰਜਾਬ ਸਰਕਾਰ ਉਤਸ਼ਾਹ ਨਾਲ ਮਨਾਏਗੀ-ਜਾਖੜ, ਬਾਜਵਾ

ਬਟਾਲਾ, 15 ਅਕਤੂਬਰ (ਕਾਹਲੋਂ)-ਪੰਜਾਬ ਸਰਕਾਰ ਵਲੋਂ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ 2019 'ਚ ਪੂਰੇ ਜਾਹੋ ਜਲਾਲ ਨਾਲ ਮਨਾਏ ਜਾਣਗੇ ਅਤੇ ਧਾਰਮਿਕ ਅਸਥਾਨ ਸ੍ਰੀ ਸੁਲਤਾਨਪੁਰ ਲੋਧੀ, ਡੇਰਾ ਬਾਬਾ ਨਾਨਕ ਤੇ ਬਟਾਲਾ ਵਿਖੇ ਕਰੋੜਾਂ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜ ਜਲਦ ਸ਼ੁਰੂ ਹੋਣਗੇ, ਜੋ ਪ੍ਰਕਾਸ਼ ਪੁਰਬ ਤੋਂ ਪਹਿਲਾਂ ਮੁਕੰਮਲ ਕਰ ਲਏ ਜਾਣਗੇ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਲੋਕ ਸਭਾ ਮੈਂਬਰ ਸ੍ਰੀ ਸੁਨੀਲ ਜਾਖੜ ਅਤੇ ਕੈਬਨਿਟ ਮੰਤਰੀ ਸ: ਤਿ੍ਪਤ ਰਜਿੰਦਰ ਸਿੰਘ ਬਾਜਵਾ ਨੇ ਬਟਾਲਾ 'ਚ ਕਰਵਾਏ ਸਮਾਗਮ ਦੌਰਾਨ ਕੀਤਾ | ਸ੍ਰੀ ਜਾਖੜ ਤੇ ਸ: ਬਾਜਵਾ ਨੇ ਦੱਸਿਆ ਕਿ ਇਤਿਹਾਸਕ, ਧਾਰਮਿਕ ਤੇ ਸਨਅਤੀ ਸ਼ਹਿਰ ਬਟਾਲਾ ਦੇ ਸਰਬਪੱਖੀ ਵਿਕਾਸ ਲਈ 280 ਕਰੋੜ ਰੁਪਏ ਖਰਚ ਕੀਤੇ ਜਾਣਗੇ ਅਤੇ ਇਸ ਨੂੰ ਸੂਬੇ ਦਾ ਖੂਬਸੂਰਤ ਸ਼ਹਿਰ ਬਣਾਇਆ ਜਾਵੇਗਾ | ਉਨ੍ਹਾਂ ਦੱਸਿਆ ਕਿ ਬਟਾਲਾ 'ਚ ਜਲਦ 3 ਕਰੋੜ ਦੀ ਲਾਗਤ ਨਾਲ ਅੰਦਰੂਨੀ ਹੰਸਲੀ ਪੁਲ, 6.50 ਕਰੋੜ ਦੀ ਲਾਗਤ ਨਾਲ ਸ਼ਹਿਰ ਵਿਚਲੀਆਂ ਸੜਕਾਂ ਅਤੇ 50 ਲੱਖ ਦੀ ਲਾਗਤ ਨਾਲ ਸ਼ਹਿਰ ਦੇ ਪ੍ਰਮੁੱਖ ਸਥਾਨਾਂ 'ਤੇ ਸੀ.ਸੀ.ਟੀ.ਵੀ. ਕੈਮਰੇ ਲਗਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ | ਸ੍ਰੀ ਸੁਨੀਲ ਜਾਖੜ ਅਤੇ ਸ. ਤਿ੍ਪਤ ਰਜਿੰਦਰ ਸਿੰਘ ਬਾਜਵਾ ਨੇ ਦੱਸਿਆ ਕਿ ਲੋਕਾਂ ਨੂੰ ਇਕ ਛੱਤ ਹੇਠ ਸਾਰੀਆਂ ਸੇਵਾਵਾਂ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਐਸ.ਡੀ.ਐਮ., ਐਸ.ਐਸ.ਪੀ. ਤੇ ਬੀ.ਡੀ.ਪੀ.ਓ. ਦਫ਼ਤਰ ਅਤੇ ਰੈਸਟ ਹਾਊਸ ਤੇ ਬਟਾਲਾ ਕਲੱਬ ਨੂੰ ਗੁਰਦਾਸਪੁਰ ਰੋਡ ਸਥਿਤ ਕਚਹਿਰੀਆਂ ਨਜ਼ਦੀਕ ਲਿਜਾਏ ਜਾਣ ਦਾ ਪ੍ਰਸਤਾਵ ਵਿਚਾਰ ਅਧੀਨ ਹੈ | ਉਨ੍ਹਾਂ ਦੱਸਿਆ ਕਿ ਬੱਸ ਅੱਡਾ ਵੀ ਸ਼ਹਿਰ ਤੋਂ ਬਾਹਰ ਲਿਜਾਇਆ ਜਾਵੇਗਾ ਤਾਂ ਜੋ ਸ਼ਹਿਰ ਦੀ ਆਵਾਜਾਈ ਨੂੰ ਸੁਖਾਲਾ ਬਣਾਇਆ ਜਾ ਸਕੇ | ਉਨ੍ਹਾਂ ਕਿਹਾ ਕਿ ਸ਼ਹਿਰ 'ਚੋਂ ਲੰਘਦੇ 9 ਕਿਲੋਮੀਟਰ ਹੰਸਲੀ ਨਾਲੇ ਨੂੰ ਨਵੀਂ ਦਿੱਖ ਪ੍ਰਦਾਨ ਕੀਤੀ ਜਾਵੇਗੀ ਅਤੇ ਹੰਸਲੀ ਦੇ ਦੋਵੇਂ ਪਾਸੇ ਸੈਰਗਾਹ ਬਣਾਈ ਜਾਵੇਗੀ ਤੇ ਨਾਜਾਇਜ਼ ਕਬਜ਼ੇ ਹਟਾ ਕੇ ਸਫ਼ਾਈ ਯਕੀਨੀ ਬਣਾਈ ਜਾਵੇਗੀ | ਸ: ਬਾਜਵਾ ਨੇ ਡੀ.ਸੀ. ਗੁਰਦਾਸਪੁਰ ਨੂੰ ਬਟਾਲਾ ਦੇ ਸੀਵਰੇਜ਼ ਵੱਲ ਵਿਸ਼ੇਸ਼ ਧਿਆਨ ਦੇਣ ਲਈ ਕਿਹਾ | ਇਸ ਮੌਕੇ ਸੰਸਦ ਮੈਂਬਰ ਸ੍ਰੀ ਜਾਖੜ ਨੇ ਦੱਸਿਆ ਕਿ ਜ਼ਿਲੇ ਅੰਦਰ ਮੈਡੀਕਲ ਕਾਲਜ ਤੇ ਸੈਨਿਕ ਸਕੂਲ ਬਣਾਉਣ, ਸੁਜਾਨਪੁਰ, ਪਠਾਨਕੋਟ, ਦੀਨਾਨਗਰ ਤੇ ਗੁਰਦਾਸਪੁਰ ਵਿਖੇ ਰੇਲਵੇ ਓਵਰ ਬਿ੍ਜ ਬਣਾਉਣ, ਗੰਨਾ ਮਿੱਲ ਪਨਿਆੜ ਤੇ ਬਟਾਲਾ ਦਾ ਨਵੀਨੀਕਰਨ ਤੇ ਉਨ੍ਹਾਂ ਦੀ ਸਮਰੱਥਾ ਵਧਾਉਣੀ, ਬਟਾਲਾ ਸ਼ਹਿਰ ਦਾ ਸਰਬਪੱਖੀ ਵਿਕਾਸ ਸਮੇਤ ਵਿਕਾਸ ਕਾਰਜ ਸ਼ੁਰੂ ਕੀਤੇ ਜਾ ਰਹੇ ਹਨ | ਇਸ ਮੌਕੇ ਸ਼ਹਿਰ ਦੇ ਉਘੇ ਕਾਂਗਰਸੀ ਆਗੂ ਸੁਖਦੀਪ ਸਿੰਘ ਸੁਖ ਤੇਜਾ, ਡੀ.ਸੀ. ਗੁਰਦਾਸਪੁਰ ਸ੍ਰੀ ਵਿਪੁਲ ਉੱਜਵਲ, ਮੈਡਮ ਦੀਪਤੀ ਉਪਲ ਸੀ.ਈ.ਓ. ਸਮਾਰਟ ਸਿਟੀ ਸ੍ਰੀ ਅੰਮਿ੍ਤਸਰ, ਤੇਜਿੰਦਰਪਾਲ ਸਿੰਘ ਸੰਧੂ ਵਧੀਕ ਮੁੱਖ ਪ੍ਰਸ਼ਾਸਕ ਪੁੱਡਾ, ਰਣਬੀਰ ਸਿੰਘ ਮੂਧਲ ਵਧੀਕ ਡੀ.ਸੀ. (ਵਿਕਾਸ), ਐਸ.ਐਸ.ਪੀ. ਬਟਾਲਾ ਸ. ਉਪਿੰਦਰਜੀਤ ਸਿੰਘ ਘੁੰਮਣ, ਐਸ.ਡੀ.ਐਮ. ਸ੍ਰੀ ਰੋਹਿਤ ਗੁਪਤਾ, ਜਵਾਹਰ ਮਰਵਾਹਾ, ਸੁਭਾਸ਼ ਗੋਇਲ, ਭਾਰਤ ਭੂਸ਼ਣ ਅਗਰਵਾਲ, ਰਜੇਸ਼ ਤਲਵਾੜ, ਮਨਬੀਰ ਸਿੰਘ ਰੰਧਾਵਾ ਪ੍ਰਧਾਨ, ਗੁਲਸ਼ਨ, ਦਵਿੰਦਰ, ਚਰਨਜੀਤ ਸਿੰਘ ਬਾਜਵਾ, ਗੁਰਮੀਤ ਸਿੰਘ ਬੱਲਪੁਰੀਆਂ, ਬਿੱਟੂ ਯਾਦਵ, ਰਾਜਾ ਵਾਲੀਆ, ਜੈਦੀਪ ਅਗਰਵਾਲ ਆਦਿ ਹਾਜ਼ਰ ਸਨ |

ਆਸ਼ਾ ਵਰਕਰਜ਼ ਤੇ ਫੈਸੀਲੀਟੇਟਰਜ਼ ਵਲੋਂ ਸਿਵਲ ਹਸਪਤਾਲ ਗੁਰਦਾਸਪੁਰ ਵਿਖੇ ਰੋਸ ਰੈਲੀ

ਗੁਰਦਾਸਪੁਰ, 15 ਅਕਤੂਬਰ (ਸੁਖਵੀਰ ਸਿੰਘ ਸੈਣੀ)-ਆਸ਼ਾ ਵਰਕਰਜ਼ ਅਤੇ ਫੈਸੀਲੀਟੇਟਰਜ਼ ਯੂਨੀਅਨ ਪੰਜਾਬ ਦੇ ਸੱਦੇ 'ਤੇ ਗੁਰਦਾਸਪੁਰ ਜ਼ਿਲ੍ਹੇ ਦੇ ਵੱਖ-ਵੱਖ ਪ੍ਰਾਇਮਰੀ ਹੈਲਥ ਸੈਂਟਰਾਂ ਵਿਚ ਕੰਮ ਕਰਦੀਆਂ ਆਸ਼ਾ ਵਰਕਰਜ਼ ਅਤੇ ਫੈਸੀਲੀਟੇਟਰਜ਼ ਨੇ ਸਿਵਲ ਹਸਪਤਾਲ ...

ਪੂਰੀ ਖ਼ਬਰ »

ਬਟਾਲਾ ਕਾਲਜ ਆਫ਼ ਐਜੂਕੇਸ਼ਨ ਦੇ ਵਿਦਿਆਰਥੀਆਂ ਨੇ ਯੁਵਕ ਮੇਲੇ 'ਚ ਭਾਗ ਲਿਆ

ਬਟਾਲਾ, 15 ਅਕਤੂਬਰ (ਕਾਹਲੋਂ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਯੁਵਕ ਭਲਾਈ ਵਿਭਾਗ ਵਲੋਂ ਕਰਵਾਏ ਜ਼ੋਨਲ ਯੁਵਕ ਮੇਲੇ 'ਚ ਬਟਾਲਾ ਕਾਲਜ ਆਫ਼ ਐਜੂਕੇਸ਼ਨ ਬੁੁਲੇਵਾਲ (ਨੇੜੇ ਅਲੀਵਾਲ) ਦੇ ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ | ਯੁਵਕ ਮੇਲੇ ਦੇ ਪਹਿਲੇ ਦਿਨ ...

ਪੂਰੀ ਖ਼ਬਰ »

ਆਰ. ਡੀ. ਖੋਸਲਾ ਸਕੂਲ ਨੂੰ ਵਿੱਦਿਆ ਦੇ ਖੇਤਰ ਵਿਚ ਸਰਬੋਤਮ ਪੁਰਸਕਾਰ ਮਿਲਿਆ

ਬਟਾਲਾ, 15 ਅਕਤੂਬਰ (ਕਾਹਲੋਂ)-ਚੰਡੀਗੜ੍ਹ ਯੂਨੀਵਰਸਿਟੀ ਦੇ ਸਹਿਯੋਗ ਨਾਲ ਸਿੱਖਿਆ ਦੇ ਖੇਤਰ ਵਿਚ ਆਰ.ਡੀ. ਖੋਸਲਾ ਡੀ.ਏ.ਵੀ. ਮਾਡਲ ਸੀ: ਸੈ: ਸਕੂਲ ਬਟਾਲਾ ਨੂੰ ਅੰਮਿ੍ਤਸਰ 'ਚ ਹੋਏ ਇਕ ਸਮਾਗਮ ਦੌਰਾਨ ਸਰਬੋਤਮ ਸਕੂਲ ਦਾ ਪੁਰਸਕਾਰ ਮਿਲਣ ਦਾ ਮਾਣ ਪ੍ਰਾਪਤ ਹੋਇਆ ਹੈ | ਇਸ ...

ਪੂਰੀ ਖ਼ਬਰ »

ਸੜਕ ਦੁਰਘਟਨਾ ਵਿਚ ਜ਼ਖ਼ਮੀ ਹੋਏ ਵਿਅਕਤੀ ਦੀ ਮੌਤ

ਦੀਨਾਨਗਰ, 15 ਅਕਤੂਬਰ (ਸੰਧੂ/ਸੋਢੀ/ਸ਼ਰਮਾ)-ਬੀਤੇ ਐਤਵਾਰ ਅਬਲਖ਼ੈਰ ਦੇ ਨਜ਼ਦੀਕ ਸੜਕ ਦੁਰਘਟਨਾ ਵਿਚ ਜ਼ਖ਼ਮੀ ਹੋਏ ਦੀਨਾਨਗਰ ਦੇ ਦਸਹਿਰਾ ਗਰਾਊਾਡ ਦੇ ਨਜ਼ਦੀਕ ਰਹਿੰਦੇ ਰਜਿੰਦਰ ਸਿੰਘ ਦੀ ਮੌਤ ਹੋ ਜਾਣ ਦੀ ਖ਼ਬਰ ਮਿਲਿਆ ਹੈ | ਮਿਲੀ ਜਾਣਕਾਰੀ ਅਨੁਸਾਰ ਰਾਜਿੰਦਰ ਸਿੰਘ ...

ਪੂਰੀ ਖ਼ਬਰ »

ਸਾਂਝਾ ਅਧਿਆਪਕ ਮੋਰਚੇ ਦੀ ਅਗਵਾਈ 'ਚ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ

ਡੇਰਾ ਬਾਬਾ ਨਾਨਕ, 15 ਅਕਤੂਬਰ (ਸ਼ਰਮਾ, ਵਤਨ, ਮਾਂਗਟ)-ਸਾਂਝੇ ਅਧਿਆਪਕ ਮੋਰਚੇ ਦੀ ਅਗਵਾਈ 'ਚ ਅੱਜ ਡੇਰਾ ਬਾਬਾ ਨਾਨਕ ਵਿਖੇ ਸਰਕਾਰ ਖਿਲਾਫ਼ ਰੋਸ ਰੈਲੀ ਕੱਢਣ ਉਪਰੰਤ ਅਧਿਆਪਕ ਵਰਗ ਵਲੋਂ ਪੰਜਾਬ ਦੀ ਕਾਂਗਰਸ ਸਰਕਾਰ ਦਾ ਪੁਤਲਾ ਫੂਕਿਆ ਗਿਆ ਤੇ ਨਾਅਰੇਬਾਜ਼ੀ ਕੀਤੀ ਗਈੇ | ...

ਪੂਰੀ ਖ਼ਬਰ »

ਅੱਜ ਤੋਂ ਡਾਕਘਰਾਂ 'ਚ ਮਿਲਣਗੇ ਐਲ.ਈ.ਡੀ ਬਲਬ, ਟਿਊਬਾਂ ਤੇ ਪੱਖੇ

ਗੁਰਦਾਸਪੁਰ, 15 ਅਕਤੂਬਰ (ਆਰਿਫ਼)-ਡਾਕਘਰ ਦੇ ਅਸਿਸਟੈਂਟ ਸੁਪਰਡੈਂਟ ਜਰਨੈਲ ਸਿੰਘ ਭੁੱਲਰ ਨੇ ਦੱਸਿਆ 16 ਅਕਤੂਬਰ ਨੂੰ ਸਵੇਰੇ 11 ਵਜੇ ਸਥਾਨਕ ਡਾਕਘਰ ਵਿਖੇ ਉਜਵਲ ਸਕੀਮ ਤਹਿਤ ਆਮ ਲੋਕਾਂ ਨੰੂ ਐਲ.ਈ.ਡੀ ਬਲਬ, ਟਿਊਬਾਂ ਤੇ ਪੱਖੇ, ਕੁਆਲਟੀ ਪੱਖੇ ਵਧੀਆਂ ਤੇ ਸਸਤੇ ਰੇਟਾਂ ...

ਪੂਰੀ ਖ਼ਬਰ »

ਭਾਜਪਾ ਨੇ ਜ਼ਿਲ੍ਹੇ ਦੇ ਉਪ ਪ੍ਰਧਾਨ, ਜਨਰਲ ਸਕੱਤਰ, ਸਕੱਤਰ ਸਮੇਤ ਹੋਰ ਅਹੁਦੇਦਾਰਾਂ ਦਾ ਕੀਤਾ ਐਲਾਨ

ਗੁਰਦਾਸਪੁਰ, 15 ਅਕਤੂਬਰ (ਆਰਿਫ਼)-ਭਾਜਪਾ ਦੇ ਨਵ ਨਿਯੁਕਤ ਜ਼ਿਲ੍ਹਾ ਪ੍ਰਧਾਨ ਬਾਲ ਕਿਸ਼ਨ ਮਿੱਤਲ, ਜ਼ਿਲ੍ਹਾ ਇੰਚਾਰਜ ਨਰੇਸ਼ ਸ਼ਰਮਾ ਅਤੇ ਸੂਬਾ ਪ੍ਰਧਾਨ ਸ਼ਵੇਤ ਮਲਿਕ ਨੇ ਸਾਂਝੇ ਤੌਰ 'ਤੇ ਭਾਜਪਾ ਗੁਰਦਾਸਪੁਰ ਬਾਡੀ ਦਾ ਵਿਸਥਾਰ ਕਰਦੇ ਹੋਏ ਅੱਜ ਨਵੀਆਂ ...

ਪੂਰੀ ਖ਼ਬਰ »

ਸਵੀਡਨ ਤੋਂ ਪਹੰੁਚੀ ਟੀਮ ਵਲੋਂ ਅਚਾਨਕ ਸੇਖ਼ਪੁਰ ਸਕੂਲ ਦਾ ਦੌਰਾ

ਬਟਾਲਾ, 15 ਅਕਤੂਬਰ (ਕਾਹਲੋਂ)-ਪੰਜਾਬ ਦੌਰੇ 'ਤੇ ਆਈ 'ਸਟੱਡੀ ਐਾਡ ਟਰੈਵਲ' ਗਰੁੱਪ ਦੀ ਸਵੀਡਨ ਟੀਮ ਨੇ ਅੱਜ ਅਚਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੇਖ਼ਪੁਰ ਦਾ ਦੌਰਾ ਕੀਤਾ | ਪਿ੍ੰਸੀਪਲ ਮਨਜੀਤ ਸਿੰਘ ਸੰਧੂ ਨੇ ਦੱਸਿਆ ਕਿ ਇਸ ਟੀਮ ਦੇ ਮੈਂਬਰਾਂ ਨੇ ਕਾਫ਼ੀ ਲੰਬਾ ...

ਪੂਰੀ ਖ਼ਬਰ »

ਟਿਊਬਵੈੱਲ ਮੋਟਰਾਂ 'ਚੋਂ ਤਾਂਬਾ ਚੋਰੀ

ਧਿਆਨਪੁਰ, 15 ਅਕਤੂਬਰ (ਸਰਬਜੀਤ ਸਿੰਘ ਰਿਆੜ)-ਬੀਤੀ ਰਾਤ ਕਸਬੇ ਦੇ ਨਜ਼ਦੀਕ ਪੈਂਦੇ ਪਿੰਡ ਸ਼ਾਹਪੁਰ ਜਾਜਨ (ਪੱਤੀ ਰਾਮਪੁਰ) ਦੇ ਕਿਸਾਨ ਦੀਆਂ ਦੋ ਮੋਟਰਾਂ ਨੂੰ ਤੋੜ ਕੇ ਵਿਚੋਂ ਕੀਮਤੀ ਤਾਂਬਾ ਚੋਰੀ ਹੋਣ ਜਾਣ ਦੀ ਖ਼ਬਰ ਮਿਲੀ ਹੈ | ਇਸ ਸਬੰਧੀ ਪੀੜਤ ਕਿਸਾਨ ਪ੍ਰਭਜੋਤ ...

ਪੂਰੀ ਖ਼ਬਰ »

ਦਾਜ 'ਚ ਕਾਰ ਮੰਗਣ ਵਾਲੇ ਪਤੀ ਿਖ਼ਲਾਫ਼ ਮਾਮਲਾ ਦਰਜ

ਧਾਰੀਵਾਲ, 15 ਅਕਤੂਬਰ (ਸਵਰਨ ਸਿੰਘ)-ਪੁਲਿਸ ਥਾਣਾ ਧਾਰੀਵਾਲ ਵਿਚ ਦਾਜ ਵਿਚ ਕਾਰ ਮੰਗਣ ਵਾਲੇ ਪਤੀ ਿਖ਼ਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧ ਵਿਚ ਪੀੜਤ ਹਰਜੀਤ ਕੌਰ ਪੁੱਤਰੀ ਦਵਿੰਦਰ ਸਿੰਘ ਵਾਸੀ ਪਿੰਡ ਡੇਹਰੀਵਾਲ ਦਰੋਗਾ ਨੇ ਪੁਲਿਸ ਉੱਚ ਅਧਿਕਾਰੀਆਂ ਨੂੰ ...

ਪੂਰੀ ਖ਼ਬਰ »

ਸਵ: ਗੁਰਜੀਤ ਸਿੰਘ ਕਾਹਲੋਂ ਨੂੰ ਸ਼ਰਧਾ ਦੇ ਫੁੱਲ ਭੇਟ

ਕਲਾਨੌਰ, 15 ਅਕਤੂਬਰ (ਸਤਵੰਤ ਸਿੰਘ ਕਾਹਲੋਂ)-ਸਵ: ਗੁਰਜੀਤ ਸਿੰਘ ਕਾਹਲੋਂ ਪੁੱਤਰ ਲਖਵਿੰਦਰ ਸਿੰਘ ਕਾਹਲੋਂ ਪਿੰਡ ਦੋਸਤਪੁਰ ਜੋ ਕਿ 5 ਅਕਤੂਬਰ ਨੂੰ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਕੇ ਹੋਏ ਗੁਰੂ ਚਰਨਾਂ ਵਿਚ ਜਾ ਬਿਰਾਜੇ ਸਨ | ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਰੱਖੇ ...

ਪੂਰੀ ਖ਼ਬਰ »

ਸਹਾਰੀ ਦਾ 7 ਰੋਜ਼ਾ ਗੁਰਮਤਿ ਸਮਾਗਮ 26 ਤੋਂ

ਵਡਾਲਾ ਬਾਂਗਰ, 15 ਅਕਤੂਬਰ (ਭੁੰਬਲੀ)-ਇਸ ਇਲਾਕੇ ਦੇ ਪ੍ਰਸਿੱਧ ਪਿੰਡ ਸਹਾਰੀ ਦੀ ਸਮੂਹ ਸਾਧ ਸੰਗਤ ਵਲੋਂ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਸਰਬੱਤ ਦੇ ਭਲੇ ਲਈ ਕਰਵਾਇਆ ਜਾਂਦਾ ਸਾਲਾਨਾ ਮਹਾਨ ਗੁਰਮਤਿ ਸਮਾਗਮ ਇਸ ਵਾਰ ਵੀ 26 ਅਕਤੂਬਰ ਤੋਂ ਅਰੰਭ ਕਰਵਾਇਆ ਜਾ ਰਿਹਾ ਹੈ | ...

ਪੂਰੀ ਖ਼ਬਰ »

ਮਿਸ਼ਨ ਤੰਦਰੁਸਤ ਪੰਜਾਬ ਤਹਿਤ ਜ਼ਿਲ੍ਹਾ ਪੱਧਰੀ ਫੁੱਟਬਾਲ ਟੂਰਨਾਮੈਂਟ

ਕਾਲਾ ਅਫਗਾਨਾ, 15 ਅਕਤੂਬਰ (ਅਵਤਾਰ ਸਿੰਘ ਰੰਧਾਵਾ)-ਪੰਜਾਬ ਸਰਕਾਰ ਅਤੇ ਖੇਡ ਵਿਭਾਗ ਵਲੋਂ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਜ਼ਿਲ੍ਹਾ ਪੱਧਰੀ ਫੁੱਟਬਾਲ ਮੁਕਾਬਲੇ ਸਰਕਾਰੀ ਗੁਰੂ ਨਾਨਕ ਕਾਲਜ ਕਾਲਾ ਅਫਗਾਨਾਂ ਦੇ ਖੇਡ ਮੈਦਾਨ ਵਿਖੇ ਕਰਵਾਏ ਗਏ | 9 ਤੇ 10 ਅਕਤੂਬਰ ਨੂੰ ...

ਪੂਰੀ ਖ਼ਬਰ »

ਰਾਹਤ ਫਾਊਾਡੇਸ਼ਨ ਸੰਸਥਾ ਵਲੋਂ ਲੋੜਵੰਦਾਂ ਨੂੰ 200 ਕੰਬਲ ਵੰਡੇ

ਕਾਦੀਆਂ, 15 ਅਕਤੂਬਰ (ਕੁਲਵਿੰਦਰ ਸਿੰਘ)-ਸਮਾਜ ਸੇਵੀ ਸੰਸਥਾ ਰਾਹਤ ਫਾਉੂਡੇਸ਼ਨ ਵਲੋਂ ਸਿਵਲ ਹਸਪਤਾਲ ਕਾਦੀਆਂ ਵਿਖੇ ਇਕ ਸਮਾਗਮ ਕਰਕੇ ਇਲਾਕੇ ਦੇ 200 ਲੋੜਵੰਦਾਂ ਨੂੰ ਕੰਬਲਾਂ ਦੀ ਵੰਡ ਕੀਤੀ ਗਈ | ਫਾਊਾਡੇਸ਼ਨ ਦੇ ਪੈਟਰਨ ਸ: ਜਗਦੇਵ ਸਿੰਘ ਬਾਜਵਾ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »

ਅੰਕੁਸ਼ ਨੂੰ ਮਿਸਟਰ ਅਤੇ ਹਿਨਾ ਨੂੰ ਮਿਸ ਫਰੈਸ਼ਰ ਚੁਣਿਆ

ਦੀਨਾਨਗਰ, 15 ਅਕਤੂਬਰ (ਸੋਢੀ/ਸੰਧੂ/ਸ਼ਰਮਾ)-ਸਵਾਮੀ ਸਰਵਾਨੰਦ ਗਰੁੱਪ ਆਫ਼ ਇੰਸਟੀਚਿਊਟਸ ਦੇ ਮੈਨੇਜਮੈਂਟ ਵਿਭਾਗ ਵਲੋਂ ਸੰਸਥਾ ਦੇ ਐਮ.ਬੀ.ਏ., ਬੀ.ਬੀ.ਏ. ਅਤੇ ਬੀ. ਕਾਮ ਵਿਚ ਨਵੇਂ ਦਾਖਲ ਹੋਏ ਵਿਦਿਆਰਥੀਆਂ ਦੇ ਸਵਾਗਤ ਵਿਚ ਫਰੈਸ਼ਰ ਪਾਰਟੀ ਸੰਸਥਾ ਦੇ ਡਾਇਰੈਕਟਰ ਜੇ.ਕੇ. ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਦੀ ਵਾਗਡੋਰ ਪ੍ਰਕਾਸ਼ ਸਿੰਘ ਬਾਦਲ ਨੂੰ ਸੌ ਾਪੀ ਜਾਵੇ - ਮਸਾਣੀਆਂ

ਬਟਾਲਾ, 15 ਅਕਤੂਬਰ (ਕਾਹਲੋਂ)-ਸ਼ੋ੍ਰਮਣੀ ਅਕਾਲੀ ਦਲ ਬਾਦਲ ਦੇ ਜ਼ਿਲ੍ਹਾ ਸਰਪ੍ਰਸਤ ਸ. ਦਲੀਪ ਸਿੰਘ ਮਸਾਣੀਆਂ ਨੇ ਮੰਗ ਕੀਤੀ ਹੈ ਕਿ ਅਕਾਲੀ ਦਲ ਦੀ ਵਾਗਡੋਰ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਸੌਾਪੀ ਜਾਵੇ ਅਤੇ ਜ਼ਿਲ੍ਹੇ ਦੇ ਟਕਸਾਲੀ ਆਗੂਆਂ ਿਖ਼ਲਾਫ਼ ਬੇਲੋੜੀ ...

ਪੂਰੀ ਖ਼ਬਰ »

ਮੰਡੀਆਂ 'ਚ ਸਰਕਾਰੀ ਖ਼ਰੀਦ ਨਾਮਾਤਰ ਹੋਣ ਕਰਕੇ ਕਿਸਾਨਾਂ ਦੀ ਹੋ ਰਹੀ ਏ ਲੁੱਟ-ਰਾਏਚੱਕ

ਕੋਟਲੀ ਸੂਰਤ ਮੱਲ੍ਹੀ, 15 ਅਕਤੂਬਰ (ਕੁਲਦੀਪ ਸਿੰਘ ਨਾਗਰਾ)-ਸਰਕਾਰ ਦੀਆ ਗਲਤ ਨੀਤੀਆਂ ਕਰਕੇ ਦੇਸ਼ ਦਾ ਅੰਨਦਾਤਾ ਮੰਡੀਆ 'ਚ ਖੱਜਲ-ਖੁਆਰ ਹੋ ਰਿਹਾ ਹੈ ਤੇ ਸਰਕਾਰੀ ਖ਼ਰੀਦ ਨਾਮਾਤਰ ਹੋਣ ਕਰਕੇ ਮੰਡੀਆਂ 'ਚ ਚਿੱਟੇ ਦਿਨ ਕਿਸਾਨਾਂ ਦੀ ਲੁੱਟ-ਖਸੁੱਟ ਹੋ ਰਹੀ ਹੈ, ਜਿਸ ਕਰਕੇ ...

ਪੂਰੀ ਖ਼ਬਰ »

ਡੀ.ਆਰ. ਹੈਰੀਟੇਜ ਸਕੂਲ 'ਚ ਏ.ਪੀ.ਜੇ. ਅਬਦੁਲ ਕਲਾਮ ਦੇ ਜਨਮ ਦਿਨ 'ਤੇ ਉਨ੍ਹਾਂ ਨੂੰ ਯਾਦ ਕੀਤਾ

ਬਟਾਲਾ, 15 ਅਕਤੂਬਰ (ਕਾਹਲੋਂ)-ਡੀ.ਆਰ. ਹੈਰੀਟੇਜ਼ ਪਬਲਿਕ ਸਕੂਲ ਬਟਾਲਾ ਵਿਚ ਏ.ਪੀ. ਅਬਦੁਲ ਕਲਾਮ ਦੇ ਜਨਮ ਦਿਨ 'ਤੇ ਉਨ੍ਹਾਂ ਨੂੰ ਯਾਦ ਕੀਤਾ ਗਿਆ | ਇਸ ਦਿਨ ਮੌਕੇ 'ਤੇ ਸਕੂਲ ਦੇ ਡਾਇਰੈਕਟਰ ਸ੍ਰੀ ਮਦਨ ਲਾਲ, ਮੈਨੇਜਰ ਸ੍ਰੀ ਸੰਜੀਵ ਕੁਮਾਰ, ਪਿ੍ੰ: ਸ੍ਰੀਮਤੀ ਹਰਪ੍ਰੀਤ ਅਤੇ ...

ਪੂਰੀ ਖ਼ਬਰ »

ਪਿੰਡ ਬੋਪਾਰਾਏ 'ਚ ਸਾਲਾਨਾ ਕੀਰਤਨ ਦਰਬਾਰ ਦੀਆਂ ਤਿਆਰੀਆਂ ਮੁਕੰਮਲ-ਸੰਤ ਭੁੰਬਲੀ ਵਾਲੇ

ਹਰਚੋਵਾਲ, 15 ਅਕਤੂਬਰ (ਢਿੱਲੋਂ)-ਪਿੰਡ ਬੋਪਾਰਾਏ 'ਚ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗੁਰਦੁਆਰਾ ਚਰਨ ਕਮਲ ਸਾਹਿਬ ਵਿਖੇ ਤਿੰਨ ਰੋਜ਼ਾ ਸਾਲਾਨਾ ਕੀਤਰਨ ਦਰਬਾਰ 18, 19 ਅਤੇ 20 ਅਕਤੂਬਰ ਨੂੰ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਸੰਤ ਬਾਬਾ ਜਗਜੀਤ ਸਿੰਘ ...

ਪੂਰੀ ਖ਼ਬਰ »

ਸਿੱਖੀ ਸਰੂਪ-ਮੇਰਾ ਅਸਲੀ ਰੂਪ ਲਹਿਰ ਤਹਿਤ 17 ਪਿੰਡਾਂ ਦਾ ਸਮਾਗਮ 21 ਨੂੰ

ਬਟਾਲਾ, 15 ਅਕਤੂਬਰ (ਕਾਹਲੋਂ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇੇਟੀ ਵਲੋਂ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਤੇ ਸਕੱਤਰ ਧਰਮ ਪ੍ਰਚਾਰ ਸ. ਬਲਵਿੰਦਰ ਸਿੰਘ ਜੌੜਾ ਸਿੰਘਾ ਦੀ ਰਹਿਨੁਮਾਈ ਹੇਠ ਜਥੇ: ਸੱਜਣ ਸਿੰਘ ਬੱਜੂਮਾਨ ਦੀ ਅਗਵਾਈ 'ਚ 7ਵੇਂ ਪੜਾਅ 'ਚ 17 ...

ਪੂਰੀ ਖ਼ਬਰ »

ਡਿਵਾਈਨ ਪਬਲਿਕ ਸਕੂਲ ਮਾਲੇਵਾਲ ਦੇ ਵਿਦਿਆਰਥੀ ਵੰਸ਼ ਧਨੋਤਰਾ ਅਤੇ ਪ੍ਰਥਮ ਧਨੋਤਰਾ ਦਾ ਵਿਸ਼ੇਸ਼ ਸਨਮਾਨ

ਕਾਲਾ ਅਫਗਾਨਾਂ, 15 ਅਕਤੂਬਰ (ਅਵਤਾਰ ਸਿੰਘ ਰੰਧਾਵਾ)-ਨਜ਼ਦੀਕੀ ਡਿਵਾਈਨ ਪਬਲਿਕ ਸਕੂਲ ਮਾਲੇਵਾਲ 'ਚ ਪੜ੍ਹਦੇ ਹੋਣਹਾਰ ਵਿਦਿਆਰਥੀ ਦੋ ਸਕੇ ਭਰਾਵਾਂ ਨੇ ਬੈਡਮਿੰਟਨ ਖੇਡ ਵਿਚ ਸੂਬਾ ਪੱਧਰੀ ਖੇਡਾਂ 'ਚ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ | ਅੱਜ ਨੇੜਲੇ ਡੀਵਾਈਨ ਪਬਲਿਕ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲ਼ੀਆਂ ਸਮੇਤ ਇਕ ਕਾਬੁੂ

ਬਟਾਲਾ, 15 ਅਕਤੂਬਰ (ਹਰਦੇਵ ਸਿੰਘ ਸੰਧੂ)-ਥਾਣਾ ਸਿਵਲ ਲਾਈਨ ਬਟਾਲਾ ਦੀ ਪੁਲਿਸ ਵਲੋਂ ਇਕ ਵਿਅਕਤੀ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਨ ਦੀ ਖ਼ਬਰ ਹੈ | ਇਸ ਬਾਰੇ ਸਿੰਬਲ ਪੁਲਿਸ ਚੌਕੀ ਇੰਚਾਰਜ ਏ.ਐਸ.ਆਈ. ਗੁਰਮਿੰਦਰ ਸਿੰਘ ਤੇ ਤਫਤੀਸ਼ ਅਫ਼ਸਰ ਹਰਪਾਲ ਸਿੰਘ ਨੇ ...

ਪੂਰੀ ਖ਼ਬਰ »

ਸਬ ਸਟੇਸ਼ਨ ਸਟਾਫ਼ ਵੈੱਲਫੇਅਰ ਐਸੋਸੀਏਸ਼ਨ ਦਾ ਵਫ਼ਦ ਉਪ ਮੁੱਖ ਇੰਜੀਨੀਅਰ ਨੂੰ ਮਿਲਿਆ

ਧਾਰੀਵਾਲ, 15 ਅਕਤੂਬਰ (ਸਵਰਨ ਸਿੰਘ)-ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲੈ ਕੇ ਸਬ ਸਟੇਸ਼ਨ ਸਟਾਫ਼ ਵੈੱਲਫੇਅਰ ਐਸੋਸੀਏਸ਼ਨ ਦੇ ਅਹੁਦੇਦਾਰਾਂ ਦਾ ਇਕ ਵਫ਼ਦ ਨਵੇਂ ਆਏ ਉਪ ਮੁੱਖ ਇੰਜੀਨੀਅਰ ਪ੍ਰੋਟੇਕਸ਼ਨ ਅਤੇ ਮੇਨਟੀਨੈਂਸ ਅੰਮਿ੍ਤਸਰ ਨੂੰ ਮਿਲਿਆ, ਜਿਸ ਵਿਚ ...

ਪੂਰੀ ਖ਼ਬਰ »

ਪਰਾਲ਼ੀ ਨੂੰ ਅੱਗ ਲਗਾਉਣ ਦੇ ਰੁਝਾਨ ਨੂੰ ਘਟਾਉਣਾ ਜ਼ਿਲ੍ਹਾ ਪ੍ਰਸ਼ਾਸਨ ਦਾ ਮੁੱਖ ਮੰਤਵ-ਐਸ.ਡੀ.ਐਮ ਬੱਲ

ਗੁਰਦਾਸਪੁਰ, 15 ਅਕਤੂਬਰ (ਆਰਿਫ਼)-ਐਸ.ਡੀ.ਐਮ ਸਕੱਤਰ ਸਿੰਘ ਬੱਲ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਦਾ ਪਰਾਲੀ ਦੇ ਨਾੜ ਨੂੰ ਅੱਗ ਨਾ ਲਗਾਉਣ ਦੇ ਰੁਝਾਨ ਨੂੰ ਘਟਾਉਣਾ ਤੇ ਵਾਤਾਵਰਨ ਤੇ ਜੀਵ-ਜੰਤੂਆਂ ਨੂੰ ਬਚਾਉਣਾ ਮੁੱਖ ਮੰਤਵ ਹੈ | ਉਨ੍ਹਾਂ ਕਿਹਾ ਕਿ ਕੁਝ ਕੰਬਾਈਨ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਮੰਗਾਂ ਨੰੂ ਲੈ ਕੇ 18 ਨੂੰ ਰੇਲਾਂ ਰੋਕਣ ਦਾ ਐਲਾਨ

ਗੁਰਦਾਸਪੁਰ, 15 ਅਕਤੂਬਰ (ਗੁਰਪ੍ਰਤਾਪ ਸਿੰਘ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਝੋਨੇ ਦੀ ਸਹੀ ਖ਼ਰੀਦ ਕਰਵਾਉਣ, ਪਰਾਲੀ ਦੀ ਸਮੱਸਿਆ ਹੱਲ ਕਰਨ, ਖਾਦ ਦਾ ਵਧਿਆ ਰੇਟ ਵਾਪਸ ਲੈਣ, ਗੰਨੇ ਦਾ ਬਕਾਇਆ ਜਲਦੀ ਤੋਂ ਜਲਦੀ ਦੇਣ, ਝੋਨੇ ਦੀ ਖ਼ਰੀਦ ਉੱਪਰ ਲਗਾਈਆਂ ...

ਪੂਰੀ ਖ਼ਬਰ »

ਪਿੰਡ ਐਨੋਕੋਟ ਵਿਖੇ ਸਾਲਾਨਾ ਗੁਰਮਤਿ ਤੇ ਅੰਮਿ੍ਤ ਸੰਚਾਰ ਸਮਾਗਮ ਕਰਵਾਇਆ

ਅੱਚਲ ਸਾਹਿਬ, 15 ਅਕਤੂਬਰ (ਗੁਰਚਰਨ ਸਿੰਘ)-ਨਜ਼ਦੀਕੀ ਪਿੰਡ ਐਨੋਕੋਟ ਤੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਨਾਨਕਸਰ ਸਾਹਿਬ ਐਨੋਕੋਟ (ਪੁਲ) ਫੋਕਲ ਪੁਆਇੰਟ ਚੋਣੇ ਵਿਖੇ ਸ੍ਰੀ ਗੁਰੁੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਾਲਾਨਾ ...

ਪੂਰੀ ਖ਼ਬਰ »

ਪਰਾਲ਼ੀ ਨੂੰ ਅੱਗ ਲਗਾਉਣ ਦੇ ਰੁਝਾਨ ਨੂੰ ਘਟਾਉਣਾ ਜ਼ਿਲ੍ਹਾ ਪ੍ਰਸ਼ਾਸਨ ਦਾ ਮੁੱਖ ਮੰਤਵ-ਐਸ.ਡੀ.ਐਮ ਬੱਲ

ਗੁਰਦਾਸਪੁਰ, 15 ਅਕਤੂਬਰ (ਆਰਿਫ਼)-ਐਸ.ਡੀ.ਐਮ ਸਕੱਤਰ ਸਿੰਘ ਬੱਲ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਦਾ ਪਰਾਲੀ ਦੇ ਨਾੜ ਨੂੰ ਅੱਗ ਨਾ ਲਗਾਉਣ ਦੇ ਰੁਝਾਨ ਨੂੰ ਘਟਾਉਣਾ ਤੇ ਵਾਤਾਵਰਨ ਤੇ ਜੀਵ-ਜੰਤੂਆਂ ਨੂੰ ਬਚਾਉਣਾ ਮੁੱਖ ਮੰਤਵ ਹੈ | ਉਨ੍ਹਾਂ ਕਿਹਾ ਕਿ ਕੁਝ ਕੰਬਾਈਨ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੋ੍ਰਮਣੀ ਕਮੇਟੀ ਨੇ ਸੰੁਦਰ ਦਸਤਾਰ ਮੁਕਾਬਲਾ ਕਰਵਾਇਆ

ਵਡਾਲਾ ਗ੍ਰੰਥੀਆਂ, 15 ਅਕਤੂਬਰ (ਕਾਹਲੋਂ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਭਾਈ ਗੋਬਿੰਦ ਸਿੰਘ ਲੌਾਗੋਵਾਲ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਕੇਸ ਸੰਭਾਲ ਲਹਿਰ ਤਹਿਤ ਆਰੰਭ ਕੀਤੇ ਸੰੁਦਰ ਦਸਤਾਰ ਮੁਕਾਬਲੇ ...

ਪੂਰੀ ਖ਼ਬਰ »

ਘਰੋਟਾ 'ਚ 137 ਦੇ ਕਰੀਬ ਉਪਭੋਗਤਾਵਾਂ ਨੇ ਨਹੀਂ ਭਰੇ ਪਾਣੀ ਦੇ ਬਿੱਲ

ਘਰੋਟਾ, 15 ਅਕਤੂਬਰ (ਸੰਜੀਵ ਗੁਪਤਾ)-ਜਨ ਸਿਹਤ ਵਿਭਾਗ ਵਲੋਂ ਪਾਣੀ ਦਾ ਬਿੱਲ ਨਾ ਦੇਣ ਵਾਲਿਆਂ ਉਪਭੋਗਤਾਵਾਂ ਿਖ਼ਲਾਫ਼ ਮੁਹਿੰਮ ਆਰੰਭ ਦਿੱਤੀ ਹੈ | ਇਸ ਕੜੀ ਤਹਿਤ ਕਸਬਾ ਘਰੋਟਾ ਦੇ 137 ਦੇ ਕਰੀਬ ਉਪਭੋਗਤਾਵਾਂ ਜਿਨ੍ਹਾਂ ਵੱਲ 5 ਲੱਖ 90 ਹਜ਼ਾਰ ਰੁਪਏ ਦੇ ਬਿੱਲ ਪੈਂਡਿੰਗ ਸਨ ...

ਪੂਰੀ ਖ਼ਬਰ »

ਘਰੋਟਾ 'ਚ 137 ਦੇ ਕਰੀਬ ਉਪਭੋਗਤਾਵਾਂ ਨੇ ਨਹੀਂ ਭਰੇ ਪਾਣੀ ਦੇ ਬਿੱਲ

ਘਰੋਟਾ, 15 ਅਕਤੂਬਰ (ਸੰਜੀਵ ਗੁਪਤਾ)-ਜਨ ਸਿਹਤ ਵਿਭਾਗ ਵਲੋਂ ਪਾਣੀ ਦਾ ਬਿੱਲ ਨਾ ਦੇਣ ਵਾਲਿਆਂ ਉਪਭੋਗਤਾਵਾਂ ਿਖ਼ਲਾਫ਼ ਮੁਹਿੰਮ ਆਰੰਭ ਦਿੱਤੀ ਹੈ | ਇਸ ਕੜੀ ਤਹਿਤ ਕਸਬਾ ਘਰੋਟਾ ਦੇ 137 ਦੇ ਕਰੀਬ ਉਪਭੋਗਤਾਵਾਂ ਜਿਨ੍ਹਾਂ ਵੱਲ 5 ਲੱਖ 90 ਹਜ਼ਾਰ ਰੁਪਏ ਦੇ ਬਿੱਲ ਪੈਂਡਿੰਗ ਸਨ ...

ਪੂਰੀ ਖ਼ਬਰ »

ਸਰਪੰਚ ਵਲੋਂ ਗੁਦਾਮ ਮਾਲਕ 'ਤੇ 17 ਮਰਲੇ ਪੰਚਾਇਤੀ ਜਗ੍ਹਾ 'ਤੇ ਕਬਜ਼ਾ ਕਰਨ ਦਾ ਦੋਸ਼ *ਲੋਕਾਂ ਨੇ ਬਰਿਆਰ ਚੌਕੀ 'ਚ ਦਿੱਤੀ ਲਿਖ਼ਤੀ ਸ਼ਿਕਾਇਤ

ਗੁਰਦਾਸਪੁਰ, 15 ਅਕਤੂਬਰ (ਗੁਰਪ੍ਰਤਾਪ ਸਿੰਘ)-ਇੱਥੋਂ ਨਜ਼ਦੀਕ ਪੈਂਦੇ ਪਿੰਡ ਬਰਿਆਰ, ਕੌਾਟੇ, ਮਚਲੇ ਤੇ ਆਈ.ਟੀ.ਆਈ ਕਾਲੋਨੀ ਦੇ ਲੋਕਾਂ ਵਲੋਂ ਇਨ੍ਹਾਂ ਪਿੰਡਾਂ ਦੀਆਂ ਸਾਂਝੀਆਂ ਮੜ੍ਹੀਆਂ ਦੇ ਨਾਲ਼ ਲੱਗਦੀ ਹੱਡਾ-ਰੋੜੀ ਦੀ ਪੰਚਾਇਤੀ ਜਗ੍ਹਾ ਉੱਪਰ ਗੋਦਾਮ ਮਾਲਕ ਵਲੋਂ ...

ਪੂਰੀ ਖ਼ਬਰ »

ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫ਼ੈਡਰੇਸ਼ਨ ਨੇ ਪੰਜਾਬ ਸਰਕਾਰ ਦੀ ਅਰਥੀ ਫ਼ੂਕੀ

ਬਟਾਲਾ, 15 ਅਕਤੂਬਰ (ਕਾਹਲੋਂ)-ਅੱਜ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫ਼ੈਡਰੇਸ਼ਨ 1406, ਸੈਕਟਰ 22 ਬੀ ਚੰਡੀਗੜ੍ਹ ਦੀ ਇਕਾਈ ਬਟਾਲਾ ਵਲੋਂ ਆਗੂਆਂ ਗੁਰਪ੍ਰੀਤ ਸਿੰਘ ਰੰਗੀਲਪੁਰ, ਰਜਵੰਤ ਕੌਰ ਬਖਤਪੁਰ, ਕੁਲਦੀਪ ਹੰਸਪਾਲ, ਕਾਕੀ ਤੇ ਨਿਸ਼ਾਨ ਸਿੰਘ ਦੀ ਅਗਵਾਈ 'ਚ ਪੰਜਾਬ ...

ਪੂਰੀ ਖ਼ਬਰ »

ਸਰਕਾਰ ਪਰਾਲ਼ੀ ਦੀ ਸਾਂਭ ਸੰਭਾਲ ਲਈ ਬੋਨਸ ਜਾਂ ਪ੍ਰਤੀ ਏਕੜ ਮੁਆਵਜ਼ਾ ਦੇਵੇ-ਕਿਸਾਨ ਆਗੂ

ਦੋਰਾਂਗਲਾ, 15 ਅਕਤੂਬਰ (ਲਖਵਿੰਦਰ ਸਿੰਘ ਚੱਕਰਾਜਾ)-ਕਿਰਤੀ ਕਿਸਾਨ ਯੂਨੀਅਨ ਵਲੋਂ ਅੱਜ ਪਿੰਡ ਖੋਖਰ ਵਿਖੇ ਕਿਸਾਨਾਂ ਨਾਲ ਮੀਟਿੰਗ ਕੀਤੀ ਗਈ | ਜਿਸ ਵਿਚ ਕਰਜ਼ਾ ਬਾਈਕਾਟ ਤਿਆਰੀ ਮੁਹਿੰਮ ਤਹਿਤ ਕਿਸਾਨਾਂ ਨੰੂ ਲਾਮਬੰਦ ਕੀਤਾ ਗਿਆ | ਮੀਟਿੰਗ ਨੰੂ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਰਵੀਕਰਨ ਸਿੰਘ ਕਾਹਲੋਂ ਸੰਘਰਸ਼ ਕਰ ਰਹੇ ਅਧਿਆਪਕਾਂ ਦੇ ਹੱਕ 'ਚ ਨਿੱਤਰੇ

ਕਿਹਾ, ਕੈਪਟਨ ਸਰਕਾਰ ਅਧਿਆਪਕਾਂ ਨਾਲ ਧੱਕਾ ਕਰ ਰਹੀ ਹੈ ਫਤਹਿਗੜ੍ਹ ਚੂੜੀਆਂ, 15 ਅਕਤੂਬਰ (ਧਰਮਿੰਦਰ ਸਿੰਘ ਬਾਠ)-ਸਿੱਖਿਆ ਵਿਭਾਗ 'ਚ 45 ਹਜ਼ਾਰ ਰੁਪਏ ਉੱਪਰ ਕੰਮ ਕਰਦੇ ਅਧਿਆਪਕਾਂ ਨੂੰ ਪੱਕਿਆਂ ਕਰਨ ਦੀ ਬਜਾਏ ਕੈਪਟਨ ਸਰਕਾਰ ਉਨ੍ਹਾਂ ਦੀਆਂ ਤਨਖਾਰਾਂ ਘਟਾ ਕੇ ਉਨ੍ਹਾਂ ...

ਪੂਰੀ ਖ਼ਬਰ »

ਪਗੜੀ ਸੰਭਾਲ ਜੱਟਾ ਲਹਿਰ ਤਹਿਤ ਕਿਸਾਨਾਂ ਦੀ ਸਰਗਰਮ ਜਥੇਬੰਦੀ ਵਲੋਂ ਧਰਨਾ ਅੱਜ

ਪੁਰਾਣਾ ਸ਼ਾਲਾ, 15 ਅਕਤੂਬਰ (ਗੁਰਵਿੰਦਰ ਸਿੰਘ ਗੁਰਾਇਆ)-ਪੱਗੜੀ ਸੰਭਾਲ ਜੱਟਾ ਲਹਿਰ ਕਿਸਾਨਾਂ ਦੀ ਸਰਗਰਮ ਜਥੇਬੰਦੀ ਵਲੋਂ ਆਪਣੀਆਂ ਭਖਦੀਆਂ ਅਹਿਮ ਮੰਗਾਂ ਨੰੂ ਲੈ ਕੇ ਅੱਜ ਡੀ.ਸੀ. ਗੁਰਦਾਸਪੁਰ ਦੇ ਘਿਰਾਓ ਦੇ ਦਿੱਤੇ ਸੱਦੇ 'ਤੇ ਜ਼ਿਲ੍ਹੇ ਭਰ ਤੋਂ ਗੰਨਾ ਕਾਸ਼ਤਕਾਰ ...

ਪੂਰੀ ਖ਼ਬਰ »

ਮੁਸਤਰਾਪੁਰ 'ਚ ਲਾਭਪਾਤਰਾਂ ਨੂੰ ਕੈਂਪ ਦੌਰਾਨ ਪੈਨਸ਼ਨ ਕਾਰਡ ਵੰਡੇ

ਵਡਾਲਾ ਬਾਂਗਰ, 15 ਅਕਤੂਬਰ (ਭੁੰਬਲੀ)-ਇਲਾਕੇ ਦੇ ਬਜ਼ੁਰਗ ਕਾਂਗਰਸੀ ਨੇਤਾ ਬਾਪੂ ਬਚਨ ਸਿੰਘ ਮੁਸਤਰਾਪੁਰ ਹੋਰਾਂ ਵਲੋਂ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਯਤਨਾਂ ਸਦਕਾ ਪਿੰਡ ਮੁਸਤਰਾਪੁਰ ਦੇ ਬਜ਼ੁਰਗਾਂ, ਵਿਧਵਾਵਾਂ ਤੇ ਹੋਰ ਲਾਭਪਾਤਰਾਂ ਨੂੰ ਕੈਂਪ ...

ਪੂਰੀ ਖ਼ਬਰ »

ਸ਼ਿਵ ਮੰਦਰ ਬਾਬਾ ਢੇਰੂਆਣਾ ਵਿਖੇ ਰਾਮ ਦਰਬਾਰ ਦੀਆਂ ਮੂਰਤੀਆਂ ਦੀ ਸਥਾਪਨਾ ਕੀਤੀ

ਪੁਰਾਣਾ ਸ਼ਾਲਾ, 15 ਅਕਤੂਬਰ (ਅਸ਼ੋਕ ਸ਼ਰਮਾ)-ਸ਼ਿਵ ਮੰਦਰ ਬਾਬਾ ਢੇਰੂਆਣਾ ਪਿੰਡ ਬਹਾਦਰ ਵਿਖੇ ਸ੍ਰੀ ਰਾਮ ਮੰਦਰ ਦਰਬਾਰ ਦੀਆਂ ਮੂਰਤੀਆਂ ਦੀ ਸਥਾਪਨਾ ਸ਼ਿਵ ਮੰਦਰ ਪ੍ਰਬੰਧਕ ਕਮੇਟੀ ਅਤੇ ਸਮੂਹ ਸੰਗਤ ਦੇ ਸਹਿਯੋਗ ਕਰਵਾਈ ਗਈ | ਇਸ ਮੌਕੇ ਪਹਿਲਾਂ ਪੰਡਿਤ ਬਾਲ ਵਿਆਸ ਭਰਤ ...

ਪੂਰੀ ਖ਼ਬਰ »

ਬੇਰਿੰਗ ਕਾਲਜ ਵਿਖੇ ਐਸ.ਸੀ.ਐਮ. ਵਲੋਂ 'ਮੌਤ ਦੀ ਸਜ਼ਾ' 'ਤੇ ਸੈਮੀਨਾਰ

ਬਟਾਲਾ, 15 ਅਕਤੂਬਰ (ਕਾਹਲੋਂ)-ਬੇਰਿੰਗ ਯੂਨੀਅਨ ਕ੍ਰਿਸਚਿਅਨ ਕਾਲਜ ਬਟਾਲਾ ਵਿਖੇ ਕਾਲਜ ਪਿ੍ੰਸੀਪਲ ਡਾ. ਪ੍ਰੋ: ਐਡਵਰਡ ਮਸੀਹ ਦੀ ਰਹਿਨੁਮਾਈ ਤੇ ਪ੍ਰੋ: ਮਾਨਵ ਸ਼ਰਮਾ (ਐਸ.ਸੀ.ਐਮ. ਸਟਾਫ਼ ਐਡਵਾਈਜ਼ਰ) ਦੀ ਅਗਵਾਈ ਹੇਠ 'ਮੌਤ ਦੀ ਸ਼ਜਾ' ਉੱਪਰ ਸੈਮੀਨਾਰ ਕਰਵਾਇਆ ਗਿਆ | ਪ੍ਰੋ: ...

ਪੂਰੀ ਖ਼ਬਰ »

ਸਿਵਲ ਡਿਫੈਂਸ ਨੇ 'ਵਿਸ਼ਵ ਦਿਵਸ ਆਫ਼ਤਾਂ ਨੂੰ ਘਟਾਓ' ਮਨਾਇਆ

ਬਟਾਲਾ, 15 ਅਕਤੂਬਰ (ਕਾਹਲੋਂ)-ਸਿਵਲ ਡਿਫੈਂਸ ਕੋਰ-ਬਟਾਲਾ ਵਲੋਂ 'ਵਿਸ਼ਵ ਦਿਵਸ ਆਫ਼ਤਾਂ ਨੂੰ ਘਟਾਓ' ਮਨਾਇਆ ਗਿਆ, ਜੋ ਕਿ ਵਿਸ਼ਵ ਭਰ ਵਿਚ ਸੰਨ 1989 ਤੋਂ ਅਰੰਭ ਹੋਇਆ ਹੈ | ਇਸ ਮੌਕੇ ਬੁਲਾਰਿਆਂ ਨੇ ਕਿਹਾ ਕਿ ਵਾਤਾਵਰਣ ਵਿਚ ਵੱਡੇ ਪੱਧਰ 'ਤੇ ਪ੍ਰਦੂਸ਼ਣ ਹੋਣ ਕਾਰਨ ਜਲਵਾਯੂ ...

ਪੂਰੀ ਖ਼ਬਰ »

ਹਲਕੇ ਦੇ ਵਿਕਾਸ 'ਚ ਕੋਈ ਕਸਰ ਨਹੀਂ ਛੱਡੀ ਜਾਵੇਗੀ-ਵਿਧਾਇਕ ਲਾਡੀ

ਊਧਨਵਾਲ, 15 ਅਕਤੂਬਰ (ਪਰਗਟ ਸਿੰਘ)-ਹਲਕਾ ਸ੍ਰੀਹਰਗੋਬਿੰਦਪੁਰ ਦਾ ਵਿਕਾਸ ਬਿਨਾਂ ਭੇਦਭਾਵ ਦੇ ਕਰਵਾ ਕੇ ਇਸ ਨੂੰ ਨੰਬਰ ਇਕ ਬਣਾਇਆ ਜਾਵੇਗਾ | ਗ੍ਰਾਂਟਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਬਲਵਿੰਦਰ ਸਿੰਘ ...

ਪੂਰੀ ਖ਼ਬਰ »

ਅਹਿਮਦੀਆ ਮੁਸਲਿਮ ਜਮਾਤੇ ਦੇ ਇਜਤਮਾ ਦੁਆ ਨਾਲ ਸੰਪੰਨ

ਕਾਦੀਆਂ, 15 ਅਕਤੂਬਰ (ਮਕਬੂਲ ਅਹਿਮਦ)-ਅਹਿਮਦੀਆ ਮੁਸਲਿਮ ਜਮਾਤ ਦੀ ਵੱਖ-ਵੱਖ ਸੰਸਥਾਵਾਂ ਜਿਨ੍ਹਾਂ 'ਚ ਮਜਲਿਸ ਅੰਸਾਰ ਉਲਾਹ, ਮਜਲਿਸ ਖ਼ੁਦਾਮ ਉਲ ਅਹਿਮਦੀਆ, ਮਜਲਿਸ ਇਤਫ਼ਾਲ ਉਲ ਅਹਿਮਦੀਆ ਅਤੇ ਮਹਿਲਾਵਾਂ ਦੀ ਸੰਸਥਾ ਨਾਸਰਾਤ ਉਲ ਅਹਿਮਦੀਆ ਅਤੇ ਲਜਨਾ ਇਮਾਉਲਾਹ ਦੇ ...

ਪੂਰੀ ਖ਼ਬਰ »

ਕਿਸਾਨਾਂ ਦੇ ਪਰਾਲੀ ਮਸਲੇ 'ਤੇ ਸਰਕਾਰ ਕੁਝ ਨਰਮੀ ਰੱਖੇ, ਨਹੀਂ ਤਾਂ ਲੋਕ ਸਭਾ ਚੋਣਾਂ 'ਚ ਨੁਕਸਾਨ ਹੋਵੇਗਾ-ਕਰਨਜੀਤ ਮਚਰਾਏ

ਸ੍ਰੀ ਹਰਗੋਬਿੰਦਪੁਰ, 15 ਅਕਤੂਬਰ (ਘੁੰਮਣ)-ਕਿਸਾਨਾਂ ਦੇ ਪਰਾਲੀ ਦੇ ਮਸਲੇ ਨੂੰ ਸਰਕਾਰ ਵਲੋਂ ਕਦੀ ਵੀ ਅਣਗੌਲਿਆਂ ਨਹੀਂ ਕਰਨਾ ਚਾਹੀਦਾ, ਕਿਉਂਕਿ ਇਹ ਇਕ ਗੰਭੀਰ ਮਸਲਾ ਹੈ, ਕਿਸਾਨ ਮਜ਼ਬੂਰ ਹਨ, ਪਰਾਲੀ ਨੂੰ ਨਸ਼ਟ ਕਰਨ ਲਈ ਕਿਸਾਨਾਂ ਕੋਲ ਕੋਈ ਬਦਲਵੇਂ ਪ੍ਰਬੰਧ ਨਹੀਂ ...

ਪੂਰੀ ਖ਼ਬਰ »

ਐਸ.ਐਚ.ਓ. ਬਲਦੇਵ ਰਾਜ ਸ਼ਰਮਾ ਨੇ ਦੀਨਾਨਗਰ ਥਾਣੇ ਦਾ ਚਾਰਜ ਸੰਭਾਲਿਆ

ਦੀਨਾਨਗਰ, 15 ਅਕਤੂਬਰ (ਸੰਧੂ/ਸੋਢੀ/ਸ਼ਰਮਾ)-ਦੀਨਾਨਗਰ ਥਾਣੇ ਦੇ ਨਵੇਂ ਨਿਯੁਕਤ ਹੋਏ ਐੱਸ.ਐੱਚ.ਓ. ਬਲਦੇਵ ਰਾਜ ਸ਼ਰਮਾ ਨੇ ਅੱਜ ਦੀਨਾਨਗਰ ਥਾਣੇ ਦਾ ਅਹੁਦਾ ਸੰਭਾਲ ਲਿਆ ਹੈ | ਬਲਦੇਵ ਰਾਜ ਸ਼ਰਮਾ ਇਸ ਤੋਂ ਪਹਿਲਾਂ ਸੀ.ਆਈ. ਸਟਾਫ਼ ਗੁਰਦਾਸਪੁਰ ਵਿਖੇ ਬਤੌਰ ਇੰਚਾਰਜ ...

ਪੂਰੀ ਖ਼ਬਰ »

ਦਯਾਨੰਦ ਐਾਗਲੋ ਵੈਦਿਕ ਸਕੂਲ 'ਚ ਸੈਮੀਨਾਰ ਕਰਵਾਇਆ

ਕਾਦੀਆਂ, 15 ਅਕਤੂਬਰ (ਕੁਲਵਿੰਦਰ ਸਿੰਘ)-ਦਯਾਨੰਦ ਐਗਲੋਂ ਵੈਦਿਕ ਸਕੂਲ ਕਾਦੀਆਂ ਵਿਖੇ ਕਲਾਸ ਮੈਨੇਜਮੈਂਟ, ਟਾਈਮ ਮੈਨੇਜਮੈਂਟ, ਕੈਂਪਸ ਮੈਨੇਜਮੈਂਟ ਆਦਿ ਵਿਸ਼ਿਆਂ ਬਾਰੇ ਇਕ ਸੈਮੀਨਾਰ ਕਰਵਾਇਆ ਗਿਆ, ਜਿਸ ਵਿਚ ਡੀ.ਏ.ਵੀ. ਮੈਨੇਜਿੰਗ ਕਮੇਟੀ ਅਧੀਨ ਸਕੂਲਾਂ ਅੰਦਰ ਕੰਮ ...

ਪੂਰੀ ਖ਼ਬਰ »

ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਪ੍ਰੋਜੈਕਟ ਤਹਿਤ ਰੀਵਿਊ ਮੀਟਿੰਗ

ਗੁਰਦਾਸਪੁਰ, 15 ਅਕਤੂਬਰ (ਆਰਿਫ਼)-ਬਲਾਕ ਦਫ਼ਤਰ ਗੁਰਦਾਸਪੁਰ-2 ਵਿਖੇ ਅੱਜ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.) ਵਿਨੋਦ ਕੁਮਾਰ ਮੱਤਰੀ ਦੀ ਅਗਵਾਈ ਹੇਠ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਪ੍ਰੋਜੈਕਟ ਤਹਿਤ ਰੀਵਿਊ ਮੀਟਿੰਗ ਹੋਈ | ਜਿਸ ਵਿਚ ਜ਼ਿਲ੍ਹੇ ਦੇ 16 ਬਲਾਕਾਂ ਦੇ ਬੀ.ਪੀ.ਈ.ਓ, ...

ਪੂਰੀ ਖ਼ਬਰ »

ਲੜਕੇ/ਲੜਕੀਆਂ ਦੇ ਵੱਖ-ਵੱਖ ਖੇਡ ਮੁਕਾਬਲੇ ਕੱਲ੍ਹ ਤੋਂ

ਗੁਰਦਾਸਪੁਰ, 15 ਅਕਤੂਬਰ (ਆਰਿਫ਼)-ਜ਼ਿਲ੍ਹਾ ਸਪੋਰਟਸ ਅਫ਼ਸਰ ਮਨੋਹਰ ਸਿੰਘ ਨੇ ਦੱਸਿਆ ਕਿ 17 ਤੇ 18 ਅਕਤੂਬਰ ਨੰੂ ਐਥਲੈਟਿਕਸ ਖੇਡਾਂ ਸਰਕਾਰੀ ਕਾਲਜ ਗੁਰਦਾਸਪੁਰ, ਬਾਸਕਟਬਾਲ ਸਰਕਾਰੀ ਸਕੂਲ ਲੜਕੀਆਂ ਗੁਰਦਾਸਪੁਰ, ਬਾਸਕਟਬਾਲ ਸਰਕਾਰੀ ਪੋਲੀਟੈਕਨੀਕਲ ਕਾਲਜ ਬਟਾਲਾ, ...

ਪੂਰੀ ਖ਼ਬਰ »

ਵੁੱਡ ਸਟਾਕ ਸਕੂਲ 'ਚ ਸਾਇੰਸ ਪ੍ਰਦਰਸ਼ਨੀ ਲਗਾਈ

ਬਟਾਲਾ, 15 ਅਕਤੂਬਰ (ਕਾਹਲੋਂ)-ਵੁੱਡ ਸਟਾਕ ਪਬਲਿਕ ਸਕੂਲ ਸੀਨੀ: ਸੈਕੰ: ਸਕੂਲ ਬਟਾਲਾ ਵਿਚ ਪਿ੍ੰਸੀ: ਸ੍ਰੀਮਤੀ ਐਨਸੀ ਦੀ ਰਹਿਨੁਮਾਈ ਹੇਠ ਸਾਇੰਸ ਵਿਭਾਗ ਵਲੋਂ ਪ੍ਰਦਰਸ਼ਨੀ ਲਗਾਈ ਗਈ, ਜਿਸ ਵਿਚ ਮੁੱਖ ਮਹਿਮਾਨ ਵਜੋਂ ਸਕੂਲ ਚੇਅਰਮੈਨ ਡਾ. ਸਤਨਾਮ ਸਿੰਘ ਨਿੱਝਰ, ਪ੍ਰੋ: ...

ਪੂਰੀ ਖ਼ਬਰ »

ਸਿਹਤ ਮਹਿਕਮੇ ਦੀ ਟੀਮ ਨੇ ਡੇਂਗੂ ਸਬੰਧੀ ਲੋਕਾਂ ਨੂੰ ਕੀਤਾ ਜਾਗਰੂਕ

ਕਾਦੀਆਂ, 15 ਅਕਤੂਬਰ (ਕੁਲਵਿੰਦਰ ਸਿੰਘ, ਮਕਬੂਲ ਅਹਿਮਦ)-ਕਸਬਾ ਕਾਦੀਆਂ ਅੰਦਰ ਸਿਵਲ ਸਰਜਨ ਗੁਰਦਾਸਪੁਰ ਡਾ. ਕਿਸ਼ਨ ਚੰਦ ਦੇ ਦਿਸ਼ਾ-ਨਿਰਦੇਸ਼ਾਂ ਹੇਠ ਐਸ.ਐਮ.ਓ. ਕਾਦੀਆਂ ਡਾ. ਨਿਰੰਕਾਰ ਸਿੰਘ ਅਤੇ ਐਸ.ਐਮ.ਓ. ਭਾਮ ਡਾ. ਚੇਤਨਾ ਦੀ ਅਗਵਾਈ ਹੇਠ ਸਿਹਤ ਵਿਭਾਗ ਦੀ ਟੀਮ ਵਲੋਂ ...

ਪੂਰੀ ਖ਼ਬਰ »

ਰਵੀਨੰਦਨ ਸਿੰਘ ਬਾਜਵਾ ਵਲੋਂ ਵਰਕਰਾਂ ਦਾ ਧੰਨਵਾਦ

ਫਤਹਿਗੜ੍ਹ ਚੂੜੀਆਂ, 15 ਅਕਤੂਬਰ (ਜੇ.ਐਸ. ਮਾਨ)-ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਪੰਜਾਬ ਤਿ੍ਪਤ ਰਜਿੰਦਰ ਸਿੰਘ ਬਾਜਵਾ ਦੇ ਸਪੁੱਤਰ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਰਵੀਨੰਦਨ ਸਿੰਘ ਨਿੱਕੂ ਬਾਜਵਾ ਨੇ ਜ਼ਿਮਨੀ ਚੋਣ ਜਿਤਣ ਤੋਂ ਬਾਅਦ ਪਹਿਲੀ ਵਾਰ ਕਾਂਗਰਸੀ ਵਰਕਰਾਂ ਦੀ ...

ਪੂਰੀ ਖ਼ਬਰ »

ਵੁੱਡ ਬਲਾਜ਼ਮ ਸਕੂਲ 'ਚ ਦਾਦਾ-ਦਾਦੀ ਦਿਵਸ ਮਨਾਇਆ

ਬਟਾਲਾ, 15 ਅਕਤੂਬਰ (ਕਾਹਲੋਂ)-ਵੱੁਡ ਬਲਾਜ਼ਮ ਸਕੂਲ ਬਟਾਲਾ ਵਿਖੇ ਪਿ੍ੰਸੀਪਲ ਸੰਯੁਕਤਾ ਮਜਸੂਦਾਰ ਅਤੇ ਮੁੱਖ ਅਧਿਆਪਕਾ ਸ੍ਰੀਮਤੀ ਅਨੁਪਮਾ ਪੁਰੀ ਦੀ ਅਗਵਾਈ 'ਚ ਦਾਦਾ-ਦਾਦੀ ਦਿਵਸ ਮਨਾਇਆ ਗਿਆ, ਜਿਸ ਵਿਚ ਸਕੂਲ ਚੇਅਰਪਰਸਨ ਸ੍ਰੀਮਤੀ ਡਾ. ਸਤਿੰਦਰਜੀਤ ਕੌਰ ਨਿੱਜਰ ...

ਪੂਰੀ ਖ਼ਬਰ »

ਮਲੇਸ਼ੀਆ 'ਚ ਹੋਏ ਜੂਨੀਅਰ ਹਾਕੀ ਟੂਰਨਾਮੈਂਟ 'ਚ ਭਾਰਤ ਨੇ ਪ੍ਰਾਪਤ ਕੀਤਾ ਦੂਸਰਾ ਸਥਾਨ

ਗੁਰਦਾਸਪੁਰ, 15 ਅਕਤੂਬਰ (ਗੁਰਪ੍ਰਤਾਪ ਸਿੰਘ)-ਮਲੇਸ਼ੀਆ ਵਿਖੇ ਹੋਏ ਅੰਡਰ-21 ਸੁਲਤਾਨ ਜੌਹਰ ਕੱਪ ਹਾਕੀ ਟੂਰਨਾਮੈਂਟ ਵਿਚ ਭਾਰਤ ਵਲੋਂ ਦੂਸਰਾ ਸਥਾਨ ਪ੍ਰਾਪਤ ਕਰਕੇ ਗੁਰਦਾਸਪੁਰ ਦੇ ਖਿਡਾਰੀ ਕਮਲਬੀਰ ਸਿੰਘ ਨੇ ਚਾਂਦੀ ਦਾ ਤਗ਼ਮਾ ਹਾਸਲ ਕੀਤਾ | ਭਾਰਤ ਦੀ ਇਸ ਜੂਨੀਅਰ ...

ਪੂਰੀ ਖ਼ਬਰ »

ਸੰਤ ਬਾਬਾ ਹਜਾਰਾ ਸਿੰਘ ਨਿੱਕੇ ਘੁੰਮਣਾ ਵਾਲਿਆਂ ਦੀ 30ਵੀਂ ਬਰਸੀ ਸਬੰਧੀ ਗੁਰਦੁਆਰਾ ਅੰਗੀਠਾ ਸਾਹਿਬ ਵਿਖੇ ਸਮਾਗਮ

ਨਿੱਕੇ ਘੁੰਮਣ, 15 ਅਕਤੂਬਰ (ਸਤਬੀਰ ਸਿੰਘ ਘੁੰਮਣ)-ਪਿੰਡ ਨਿੱਕੇ ਘੁੰਮਣ ਜਿੱਥੇ ਸੰਤ ਬਾਬਾ ਹਜ਼ਾਰਾ ਸਿੰਘ ਦੀ ਪਵਿੱਤਰ ਯਾਦ 'ਚ ਗੁਰਦੁਆਰਾ ਸ੍ਰੀ ਅੰਗੀਠਾ ਸਾਹਿਬ ਸੁਸ਼ੋਭਿਤ ਹੈ, ਵਿਖੇ ਮੁੱਖ ਪ©ਬੰਧਕ ਬਾਬਾ ਬੁੱਧ ਸਿੰਘ ਪੋਤਰਾ ਬ©ਹਮ ਗਿਆਨੀ ਬਾਬਾ ਹਜ਼ਾਰਾ ਸਿੰਘ ਦੀ ...

ਪੂਰੀ ਖ਼ਬਰ »

ਐਸ.ਐਸ. ਬਾਜਵਾ ਸਕੂਲ 'ਚ ਵਿਗਿਆਨ ਮੁਕਾਬਲੇ ਕਰਵਾਏ

ਬਟਾਲਾ, 15 ਅਕਤੂਬਰ (ਕਾਹਲੋਂ)-ਐਸ.ਐਸ. ਬਾਜਵਾ ਸਕੂਲ ਕਾਦੀਆਂ 'ਚ ਪਿ੍ੰਸੀਪਲ ਡਾ. ਰਾਜੀਵ ਨਿਰਯਾਲ ਦੀ ਅਗਵਾਈ ਹੇਠ ਵਿਦਿਆਰਥੀਆਂ ਦੇ ਵਿਗਿਆਨ ਵਿਸ਼ੇ ਨਾਲ ਸਬੰਧਤ ਮਾਡਲ ਬਣਾਉਣ ਦੇ ਮੁਕਾਬਲੇ ਕਰਵਾਏ ਗਏ, ਜਿਨ੍ਹਾਂ 'ਚ ਮੁੱਖ ਮਹਿਮਾਨ ਵਜੋਂ ਸਕੂਲ ਕੋਆਰਡੀਨੇਟਰ ਸ੍ਰੀਮਤੀ ...

ਪੂਰੀ ਖ਼ਬਰ »

ਲਵਕੁਸ਼ ਸੈਨਾ ਦਾ ਵਫ਼ਦ ਐਸ.ਐਸ.ਪੀ. ਬਟਾਲਾ ਨੂੰ ੂ ਮਿਲਿਆ

ਬਟਾਲਾ, 15 ਅਕਤੂਬਰ (ਬੁੱਟਰ)-ਲਵਕੁਸ਼ ਸੈਨਾ ਪੰਜਾਬ ਸਾਖ਼ਾ ਬਟਾਲਾ ਦਾ ਇਕ ਵਿਸ਼ੇਸ਼ ਵਫ਼ਦ ਐਸ.ਐਸ.ਪੀ. ਬਟਾਲਾ ਸ: ਉਪਿੰਦਰਜੀਤ ਸਿੰਘ ਘੁੰਮਣ ਨੂੰ ਮਿਲਿਆ | ਵਫ਼ਦ ਨੇ 24 ਅਕਤੂਬਰ ਨੂੰ ਭਗਵਾਨ ਵਾਲਮੀਕਿ ਦਾ ਜਨਮ ਦਿਵਸ ਮਨਾਉਣ ਸਬੰਧੀ ਪੁਲਿਸ ਪੁਲਿਸ ਪ੍ਰਸ਼ਾਸ਼ਨ ਤੋਂ ...

ਪੂਰੀ ਖ਼ਬਰ »

ਸੰਤ ਬਾਬਾ ਹਜਾਰਾ ਸਿੰਘ ਨਿੱਕੇ ਘੁੰਮਣਾ ਵਾਲਿਆਂ ਦੀ 30ਵੀਂ ਬਰਸੀ ਸਬੰਧੀ ਗੁਰਦੁਆਰਾ ਅੰਗੀਠਾ ਸਾਹਿਬ ਵਿਖੇ ਸਮਾਗਮ

ਨਿੱਕੇ ਘੁੰਮਣ, 15 ਅਕਤੂਬਰ (ਸਤਬੀਰ ਸਿੰਘ ਘੁੰਮਣ)-ਪਿੰਡ ਨਿੱਕੇ ਘੁੰਮਣ ਜਿੱਥੇ ਸੰਤ ਬਾਬਾ ਹਜ਼ਾਰਾ ਸਿੰਘ ਦੀ ਪਵਿੱਤਰ ਯਾਦ 'ਚ ਗੁਰਦੁਆਰਾ ਸ੍ਰੀ ਅੰਗੀਠਾ ਸਾਹਿਬ ਸੁਸ਼ੋਭਿਤ ਹੈ, ਵਿਖੇ ਮੁੱਖ ਪ©ਬੰਧਕ ਬਾਬਾ ਬੁੱਧ ਸਿੰਘ ਪੋਤਰਾ ਬ©ਹਮ ਗਿਆਨੀ ਬਾਬਾ ਹਜ਼ਾਰਾ ਸਿੰਘ ਦੀ ...

ਪੂਰੀ ਖ਼ਬਰ »

ਡੀ.ਸੀ. ਦਫ਼ਤਰ ਘੇਰਨ ਲਈ ਅੱਜ ਵੱਡੀ ਗਿਣਤੀ 'ਚ ਗੁਰਦਾਸਪੁਰ ਪੁੱਜਣਗੇ ਕਿਸਾਨ-ਚੰਨੀ ਡੋਗਰਾ

ਪੁਰਾਣਾ ਸ਼ਾਲਾ, 15 ਅਕਤੂਬਰ (ਗੁਰਵਿੰਦਰ ਸਿੰਘ ਗੁਰਾਇਆ)-ਪੱਗੜੀ ਸੰਭਾਲ ਜੱਟਾ ਲਹਿਰ ਦੇ ਝੰਡੇ ਹੇਠ ਅੱਜ ਡੀ.ਸੀ. ਦਫ਼ਤਰ ਗੁਰਦਾਸਪੁਰ ਨੰੂ ਘੇਰਨ ਲਈ ਜ਼ਿਲ੍ਹਾ ਭਰ ਤੋਂ ਗੰਨਾ ਕਾਸ਼ਤਕਾਰ ਕਿਸਾਨ ਵੱਡੀ ਗਿਣਤੀ 'ਚ ਪੁੱਜਣਗੇ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਪਣੇ ...

ਪੂਰੀ ਖ਼ਬਰ »

ਸੁਰੇਸ਼ ਬਬਲੂ ਵਲੋਂ ਫਤਹਿਗੜ੍ਹ ਚੂੜੀਆਂ ਦੀਆਂ ਸਮੱਸਿਆਵਾਂ ਸਬੰਧੀ ਐਸ.ਐਸ.ਪੀ. ਨਾਲ ਮੁਲਾਕਾਤ

ਫਤਹਿਗੜ੍ਹ ਚੂੜੀਆਂ, 15 ਅਕਤੂਬਰ (ਧਰਮਿੰਦਰ ਸਿੰਘ ਬਾਠ)-ਪੰਜਾਬ ਕਾਂਗਰਸ ਦੇ ਸਕੱਤਰ ਸੁਰੇਸ਼ ਬੱਬਲੂ ਅਤੇ ਫਤਹਿਗੜ੍ਹ ਚੂੜੀਆਂ ਸ਼ਹਿਰੀ ਕਾਂਗਰਸ ਦੇ ਸਾਬਕਾ ਪ੍ਰਧਾਨ ਰਕੇਸ਼ ਲੱਕੀ ਨੇ ਫਤਹਿਗੜ੍ਹ ਚੂੜੀਆਂ ਦੀਆਂ ਵੱਖ-ਵੱਖ ਸਮੱਸਿਆਵਾਂ ਸਬੰਧੀ ਐਸ.ਐਸ.ਪੀ. ਬਟਾਲਾ ਸ: ...

ਪੂਰੀ ਖ਼ਬਰ »

ਐਡੀਸ਼ਨਲ ਤੇ ਸੈਸ਼ਨ ਜੱਜ ਜਤਿੰਦਰਪਾਲ ਸਿੰਘ ਵਲੋਂ ਚਾਈਲਡ ਹੋਮ ਦਾ ਦੌਰਾ

ਗੁਰਦਾਸਪੁਰ, 15 ਅਕਤੂਬਰ (ਆਲਮਬੀਰ ਸਿੰਘ)-ਮਾਣਯੋਗ ਐਡੀਸ਼ਨਲ ਤੇ ਸੈਸ਼ਨ ਜੱਜ ਜਤਿੰਦਰਪਾਲ ਸਿੰਘ ਵਲੋਂ ਚਾਈਲਡ ਹੋਮ ਦਾ ਦੌਰਾ ਕੀਤਾ ਗਿਆ | ਇਸ ਮੌਕੇ ਜਤਿੰਦਰਪਾਲ ਸਿੰਘ ਵਲੋਂ ਚਾਈਲਡ ਹੋਮ ਦੇ ਬੱਚਿਆਂ ਨਾਲ ਮੁਲਾਕਾਤ ਕੀਤੀ ਅਤੇ ਰਹਿਣ ਸਹਿਣ, ਖਾਣ-ਪੀਣ ਆਦਿ ਦੇ ...

ਪੂਰੀ ਖ਼ਬਰ »

ਇੰਟਰਨੈਸ਼ਨਲ ਸੰਸਥਾ ਵਲੋਂ ਦਸਤਾਰ ਸਿਖਲਾਈ ਕੈਂਪ ਲਗਾਇਆ

ਡੇਰਾ ਬਾਬਾ ਨਾਨਕ, 15 ਅਕਤੂਬਰ (ਵਿਜੇ ਕੁਮਾਰ ਸ਼ਰਮਾ)-ਇੰਟਰਨੈਸ਼ਨਲ ਦਸਤਾਰ ਸੰਸਥਾ ਵਲੋ ਰਮਦਾਸ ਦੇ ਗੁਰਦੁਆਰਾ ਸਾਹਿਬ ਵਿਖੇ ਇਕ ਦਿਨਾਂ ਦਸਤਾਰ ਸਿਖਲਾਈ ਕੈਂਪ ਲਗਾਇਆ ਗਿਆ | ਕੈਂਪ ਦੌਰਾਨ 40 ਤੋਂ ਵੱਧ ਨੌਜਵਾਨਾਂ ਨੇ ਸੰੁਦਰ ਦਸਤਾਰ ਬੰਨਣ ਦੀ ਸਿਖਲਾਈ ਹਾਸਲ ਕੀਤੀ ਅਤੇ ...

ਪੂਰੀ ਖ਼ਬਰ »

ਐਸ.ਡੀ.ਓ. ਕਸਤੂਰੀ ਲਾਲ ਪਦਉੱਨਤ ਹੋਏ

ਧਾਰੀਵਾਲ, 15 ਅਕਤੂਬਰ (ਸਵਰਨ ਸਿੰਘ)-ਸਥਾਨਕ ਰਣੀਆਂ ਧਾਰੀਵਾਲ ਦੇ ਵਸਨੀਕ ਐਸ.ਡੀ.ਓ. ਕਸਤੂਰੀ ਲਾਲ ਨੂੰ ਪੰਜਾਬ ਰਾਜ ਪਾਵਰਕਾਮ ਵਲੋਂ ਸਹਾਇਕ ਇੰਜੀਨੀਅਰ (ਏ.ਈ.) ਤੋਂ ਪਦਉੱਨਤ ਕਰਕੇ ਸਹਾਇਕ ਕਾਰਜਕਾਰੀ ਇੰਜੀਨੀਅਰ (ਏ.ਈ.ਈ.) ਬਣਾਇਆ ਗਿਆ ਹੈ | ਇਸ ਪਦਉੱਨਤੀ ਉਪਰੰਤ ਕਸਤੂਰੀ ...

ਪੂਰੀ ਖ਼ਬਰ »

21 ਦੀ ਪਟਿਆਲਾ ਰੈਲੀ 'ਚ ਜ਼ਿਲ੍ਹਾ ਗੁਰਦਾਸਪੁਰ ਤੋਂ ਵੱਡੀ ਗਿਣਤੀ 'ਚ ਸ਼ਿਰਕਤ ਕਰਨਗੇ ਠੇਕਾ ਆਧਾਰ ਪ੍ਰੋਫ਼ੈਸਰ

ਕਾਦੀਆਂ, 15 ਅਕਤੂਬਰ (ਕੁਲਵਿੰਦਰ ਸਿੰਘ)-ਪੰਜਾਬ ਦੇ ਏਡਿਡ ਕਾਲਜਾਂ ਅੰਦਰ 1925 ਮਨਜ਼ੂਰਸ਼ੁਦਾ ਅਸਾਮੀਆਂ 'ਤੇ ਪਿਛਲੇ ਤਿੰਨ ਸਾਲ ਤੋਂ ਠੇਕਾ ਆਧਾਰ 'ਤੇ ਕੰਮ ਕਰ ਰਹੇ ਅਸਿਸਟੈਂਟ ਪ੍ਰੋਫ਼ੈਸਰਾਂ ਵਲੋਂ ਆਪਣੀਆਂ ਸੇਵਾਵਾਂ ਰੈਗੂਲਰ ਕਰਵਾਉਣ ਲਈ ਸੰਘਰਸ਼ ਦਾ ਐਲਾਨ ਕਰਦਿਆਂ 21 ...

ਪੂਰੀ ਖ਼ਬਰ »

ਪਿੰਡ ਅਜ਼ੀਜ਼ਪੁਰ ਵਿਖੇ ਕਿਸਾਨ ਜਾਗਰੂਕਤਾ ਕੈਂਪ ਲਗਾਇਆ

ਪਠਾਨਕੋਟ, 15 ਅਕਤੂਬਰ (ਸੰਧੂ)-ਕਿਸਾਨਾਂ ਨੂੰ ਝੋਨੇ ਦੀ ਪਰਾਲੀ ਅੱਗ ਲਗਾ ਕੇ ਸਾੜਨ ਨਾਲ ਹੋਣ ਵਾਲੇ ਨੁਕਸਾਨ ਬਾਰੇ ਜਾਗਰੂਕ ਕਰਨ ਲਈ ਪਿੰਡ ਅਜ਼ੀਜ਼ਪੁਰ ਵਿਖੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਖੇਤੀਬਾੜੀ ਵਿਸਥਾਰ ਅਫ਼ਸਰ ਗੁਰਦਿੱਤ ਸਿੰਘ ਦੇ ਪ੍ਰਬੰਧਾਂ ...

ਪੂਰੀ ਖ਼ਬਰ »

ਅਗਰਵਾਲ ਸਭਾ ਵਲੋਂ ਅਗਰਸੈਨ ਜੈਅੰਤੀ ਮਨਾਈ

ਪਠਾਨਕੋਟ, 15 ਸਤੰਬਰ (ਸੰਧੂ)-ਅਗਰਵਾਲ ਸਭਾ ਵਲੋਂ ਸਥਾਨਕ ਢਾਂਗੂ ਰੋਡ ਵਿਖੇ ਸਥਿਤ ਅਗਰਵਾਲ ਭਵਨ ਵਿਖੇ ਪ੍ਰਧਾਨ ਪ੍ਰੇਮ ਗਰਗ ਦੀ ਪ੍ਰਧਾਨਗੀ ਹੇਠ ਮਹਾਰਾਜਾ ਅਗਰਸੈਨ ਦੀ ਜੈਅੰਤੀ ਮਨਾਈ ਗਈ | ਪਹਿਲਾ ਸਭਾ ਵਲੋਂ ਹਵਨ ਯੱਗ ਕੀਤਾ ਗਿਆ | ਉਪਰੰਤ ਮੈਂਬਰਾ ਵਲੋਂ ਅਗਰਸੈਨ ਦੀ ...

ਪੂਰੀ ਖ਼ਬਰ »

ਹੈਰੀਟੇਜ ਕਲੱਬ ਨੇ ਡਾਂਡੀਆ ਪ੍ਰੋਗਰਾਮ ਕਰਵਾਇਆ

ਪਠਾਨਕੋਟ, 15 ਅਕਤੂਬਰ (ਚੌਹਾਨ)-ਦੀ ਹੈਰੀਟੇਜ ਕਲੱਬ ਵਲੋਂ ਚੇਅਰਪਰਸਨ ਅਮਿਤਾ ਸ਼ਰਮਾ ਤੇ ਪ੍ਰਧਾਨ ਬਾਣੀ ਸੇਠ ਦੀ ਦੇਖ-ਰੇਖ ਹੇਠ ਡਲਹੌਜ਼ੀ ਰੋਡ 'ਤੇ ਇਕ ਹੋਟਲ ਵਿਚ ਡਾਂਡੀਆ ਪ੍ਰੋਗਰਾਮ ਕਰਵਾਇਆ ਗਿਆ | ਜਿਸ ਵਿਚ ਸ਼ਹਿਰ ਦੀਆਂ ਔਰਤਾਂ ਨੇ ਹਿੱਸਾ ਲਿਆ | ਚੇਅਰਪਰਸਨ ਅਮਿਤਾ ...

ਪੂਰੀ ਖ਼ਬਰ »

ਨਿਟਕੋਨ ਵਲੋਂ ਕੋਰਸ ਪੂਰਾ ਕਰ ਚੁੱਕੀਆਂ 69 ਲੜਕੀਆਂ ਨੂੰ ਸਿਲਾਈ ਮਸ਼ੀਨਾਂ ਤੇ ਸਰਟੀਫਿਕੇਟ ਵੰਡੇ

ਨਰੋਟ ਜੈਮਲ ਸਿੰਘ, 15 ਅਕਤੂਬਰ (ਗੁਰਮੀਤ ਸਿੰਘ)-ਸਰਹੱਦੀ ਇਲਾਕੇ ਅੰਦਰ ਇਸ ਤਰ੍ਹਾਂ ਦਾ ਉਪਰਾਲਾ ਜਿੱਥੇ ਲੜਕੀਆਂ ਨੂੰ ਸਵੈ ਰੁਜ਼ਗਾਰ ਸਥਾਪਤ ਕਰਨ 'ਚ ਸਹਿਯੋਗੀ ਸਾਬਤ ਹੋਵੇਗਾ, ਉੱਥੇ ਸਰਹੱਦੀ ਇਲਾਕੇ ਦੀਆਂ ਲੜਕੀਆਂ ਲਈ ਇਕ ਪ੍ਰੇਰਨਾ ਸਰੋਤ ਬਣ ਕੇ ਸਾਹਮਣੇ ਆਵੇਗਾ | ਜਿਸ ...

ਪੂਰੀ ਖ਼ਬਰ »

ਅਮਿਤ ਮੰਟੂ ਨੇ 21 ਲਾਭ ਪਾਤਰੀਆਂ ਨੰੂ ਬੁਢਾਪਾ ਪੈਨਸ਼ਨ ਮਨਜ਼ੂਰੀ ਪੱਤਰ ਵੰਡੇ

ਪਠਾਨਕੋਟ, 15 ਅਕਤੂਬਰ (ਚੌਹਾਨ)-ਮਨਵਾਲ ਵਿਖੇ ਕਾਂਗਰਸ ਦਫ਼ਤਰ 'ਚ ਪ੍ਰਦੇਸ਼ ਕਾਂਗਰਸ ਸਕੱਤਰ ਅਮਿਤ ਸਿੰਘ ਮੰਟੂ ਦੀ ਪ੍ਰਧਾਨਗੀ ਹੇਠ ਸਮਾਗਮ ਕਰਵਾਇਆ ਗਿਆ | ਜਿਸ ਵਿਚ 21 ਬੁਢਾਪਾ ਪੈਨਸ਼ਨ ਮਨਜ਼ੂਰੀ ਪੱਤਰ ਦਿੱਤੇ ਗਏ | ਜਿਸ ਤਹਿਤ ਪਿੰਡ ਛੰਨੀ ਮਿਨਹਾਸਾਂ, ਮੰਗਨੀ, ਜੁਗਥ, ...

ਪੂਰੀ ਖ਼ਬਰ »

ਜ਼ਰੂਰਤਮੰਦ ਬੀਬੀਆਂ ਨੂੰ ਰਾਸ਼ਨ ਵੰਡਿਆ

ਮਾਧੋਪੁਰ, 15 ਅਕਤੂਬਰ (ਨਰੇਸ਼ ਮਹਿਰਾ)-ਭਾਈ ਘਨੱਈਆ ਜੀ ਚੈਰੀਟੇਬਲ ਸੁਸਾਇਟੀ ਵਲੋਂ ਮਹੀਨਾਵਾਰ ਰਾਸ਼ਨ ਦਿੱਤਾ ਗਿਆ | ਸੁਸਾਇਟੀ ਦੇ ਚੇਅਰਮੈਨ ਡਾ: ਸੁਖਦੇਵ ਸਿੰਘ ਬੱਲਾ ਅਤੇ ਪ੍ਰਧਾਨ ਜਸਵਿੰਦਰ ਸਿੰਘ ਬੜੋਈ ਨੇ ਦੱਸਿਆ ਕਿ ਤਕਰੀਬਨ ਜ਼ਰੂਰਤਮੰਦ 18 ਬੀਬੀਆਂ ਨੂੰ ਰਾਸ਼ਨ ...

ਪੂਰੀ ਖ਼ਬਰ »

ਬੇਰੁਜ਼ਗਾਰ ਲਾਈਨਮੈਨ 22 ਨੰੂ ਪਟਿਆਲਾ ਵਿਖੇ ਮਰਨ ਵਰਤ 'ਤੇ ਬੈਠਣਗੇ-ਰਜਿੰਦਰ ਸਿੰਘ

ਪਠਾਨਕੋਟ, 15 ਅਕਤੂਬਰ (ਚੌਹਾਨ)-ਬੇਰੁਜ਼ਗਾਰ ਲਾਈਨਮੈਨ ਯੂਨੀਅਨ ਵਲੋਂ ਜ਼ਿਲ੍ਹਾ ਪੱਧਰੀ ਮੀਟਿੰਗ ਕੀਤੀ ਗਈ, ਜਿਸ ਵਿਚ ਪੰਜਾਬ ਦੇ ਸੀਨੀਅਰ ਮੀਤ ਪ੍ਰਧਾਨ ਰਜਿੰਦਰ ਸਿੰਘ ਵਿਸ਼ੇਸ਼ ਰੂਪ ਵਿਚ ਸ਼ਾਮਿਲ ਹੋਏ | ਉਨ੍ਹਾਂ ਦੱਸਿਆ ਕਿ 22 ਅਕਤੂਬਰ ਨੰੂ ਪਾਵਰਕਾਮ ਹੈੱਡ ਆਫਿਸ ...

ਪੂਰੀ ਖ਼ਬਰ »

ਕਠੂਆ ਜਬਰ ਜਨਾਹ ਤੇ ਕਤਲ ਮਾਮਲੇ 'ਚ 91 ਗਵਾਹਾਂ ਦੀ ਗਵਾਹੀ ਹੋਈ ਪੂਰੀ

ਪਠਾਨਕੋਟ, 15 ਅਕਤੂਬਰ (ਚੌਹਾਨ)-ਪਠਾਨਕੋਟ ਜ਼ਿਲ੍ਹਾ ਅਤੇ ਸੈਸ਼ਨ ਕੋਰਟ 'ਚ ਚੱਲ ਰਹੇ ਕਠੂਆ ਜਬਰ ਜਨਾਹ ਤੇ ਕਤਲ ਮਾਮਲੇ ਦੀ ਐਤਵਾਰ ਦੀ ਛੁੱਟੀ ਮਗਰੋਂ ਅੱਜ ਸੁਣਵਾਈ ਹੋਈ | ਜਿਸ ਵਿਚ ਕੇਸ 'ਚ ਸ਼ਾਮਿਲ ਸਾਰੇ ਕਥਿਤ ਦੋਸ਼ੀਆਂ ਨੰੂ ਅਦਾਲਤ 'ਚ ਪੇਸ਼ ਕੀਤਾ ਗਿਆ | ਅੱਜ ਅਦਾਲਤ 'ਚ 91 ...

ਪੂਰੀ ਖ਼ਬਰ »

ਵਿਧਾਇਕ ਜੋਗਿੰਦਰਪਾਲ ਨੇ ਕੀਤਾ ਸਰਨਾ ਮੰਡੀ ਦਾ ਦੌਰਾ

ਸਰਨਾ, 15 ਅਕਤੂਬਰ (ਬਲਵੀਰ ਰਾਜ)-ਹਲਕਾ ਵਿਧਾਇਕ ਜੋਗਿੰਦਰਪਾਲ ਵਲੋਂ ਅੱਜ ਸਰਨਾ ਮੰਡੀ ਦਾ ਦੌਰਾ ਕੀਤਾ ਗਿਆ | ਮੰਡੀ ਵਿਚ ਉਨ੍ਹਾਂ ਵਲੋਂ ਝੋਨੇ ਦੀ ਲਿਫਟਿੰਗ ਸਬੰਧੀ ਜਾਣਕਾਰੀ ਪ੍ਰਾਪਤ ਕੀਤੀ ਅਤੇ ਮੰਡੀਆਂ ਵਿਚ ਆ ਰਹੇ ਝੋਨੇ ਦੀ ਗੁਣਵੱਤਾ ਨੰੂ ਪਛਾਣਿਆ | ਇਸ ਮੌਕੇ ...

ਪੂਰੀ ਖ਼ਬਰ »

ਰੋੜੀ ਪਾ ਕੇ ਛੱਡੀਆਂ ਮਾਧੋਪੁਰ ਖੇਤਰ ਦੀਆਂ ਸੰਪਰਕ ਸੜਕਾਂ ਲੋਕਾਂ ਲਈ ਬਣ ਰਹੀਆਂ ਮੁਸੀਬਤਾਂ

ਮਾਧੋਪੁਰ, 15 ਅਕਤੂਬਰ (ਨਰੇਸ਼ ਮਹਿਰਾ)-ਆਜ਼ਾਦੀ ਤੋਂ ਬਾਅਦ ਅਜੇ ਤੱਕ ਵੈਸੇ ਤਾਂ ਕੋਈ ਵੀ ਸੂਬਾ ਸਰਕਾਰ ਲੋਕਾਂ ਨੰੂ ਬਿਹਤਰ ਸੜਕਾਂ ਦੀ ਸੁਵਿਧਾਵਾਂ ਦੇਣ ਵਿਚ ਅਸਮਰਥ ਸਾਬਤ ਹੋਈ ਹੈ | ਉਸੇ ਤਰ੍ਹਾਂ ਪਿਛਲੇ ਦੋ ਦਹਾਕਿਆਂ ਤੋਂ ਮਾਧੋਪੁਰ ਖੇਤਰ ਅਤੇ ਇਸ ਦੇ ਨੇੜਲੇ ਪਿੰਡਾਂ ...

ਪੂਰੀ ਖ਼ਬਰ »

ਪੰਜਾਬ ਦੀ ਕਾਂਗਰਸ ਸਰਕਾਰ ਤੋਂ ਸਾਰੇ ਵਰਗਾਂ ਦੇ ਲੋਕ ਦੁਖੀ-ਐਡਵੋਕੇਟ ਨਰਿੰਦਰ

ਤਾਰਾਗੜ੍ਹ, 15 ਅਕਤੂਬਰ (ਸੋਨੂੰ ਮਹਾਜਨ)-ਵਿਧਾਨ ਸਭਾ ਚੋਣਾਂ ਵਿਚ ਪੰਜਾਬ ਦੀ ਜਨਤਾ ਨਾਲ ਝੂਠੇ ਵਾਅਦੇ ਕਰਕੇ ਸੱਤਾ ਪ੍ਰਾਪਤ ਕਰਨ ਵਾਲੀ ਪੰਜਾਬ ਦੀ ਮੌਜੂਦਾ ਕਾਂਗਰਸ ਸਰਕਾਰ ਨੇ ਜਨਤਾ ਨਾਲ ਕੀਤਾ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ | ਜਿਸ ਕਾਰਨ ਪੰਜਾਬ ਦੀ ਕਾਂਗਰਸ ...

ਪੂਰੀ ਖ਼ਬਰ »

ਗੁਰਦੁਆਰਾ ਸਿੰਘ ਸਭਾ ਮਾਡਲ ਟਾਊਨ ਵਿਖੇ ਕਰਵਾਇਆ ਮਹਾਨ ਕੀਰਤਨ ਸਮਾਗਮ

ਪਠਾਨਕੋਟ, 15 ਅਕਤੂਬਰ (ਚੌਹਾਨ)-ਗੁਰਦੁਆਰਾ ਸਿੰਘ ਸਭਾ ਮਾਡਲ ਟਾਊਨ ਵਿਖੇ ਮਹਾਨ ਕੀਰਤਨ ਸਮਾਗਮ ਕਰਵਾਇਆ ਗਿਆ | ਜਿਸ ਵਿਚ ਸੈਂਕੜੇ ਦੀ ਸੰਖਿਆ 'ਚ ਇਲਾਕੇ ਦੀ ਸੰਗਤ ਨੇ ਹਾਜ਼ਰੀਆਂ ਲਗਵਾਈਆਂ ਤੇ ਗੁਰੂ ਚਰਨਾਂ ਤੋਂ ਆਸੀਸ ਪ੍ਰਾਪਤ ਕੀਤੀ | ਇਸ ਸਬੰਧੀ ਜਾਣਕਾਰੀ ਦਿੰਦੇ ...

ਪੂਰੀ ਖ਼ਬਰ »

ਪੀ.ਟੀ.ਆਈ. ਅਧਿਆਪਕ ਦੀ ਸੂਬਾ ਪੱਧਰੀ ਮੁਕਾਬਲਿਆਂ ਦੌਰਾਨ ਦਿਲ ਦਾ ਦੌਰਾ ਪੈਣ ਨਾਲ ਹੋਈ ਮੌਤ

ਪਠਾਨਕੋਟ 15 ਅਕਤੂਬਰ (ਸੰਧੂ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧਾਰ ਕਲਾਂ ਵਿਖੇ ਬਤੌਰ ਪੀ.ਟੀ.ਆਈ ਅਧਿਆਪਕ ਕੰਮ ਕਰ ਰਹੇ ਰਵਿੰਦਰ ਕੁਮਾਰ ਦਾ ਅਚਾਨਕ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ | ਜਿਸ ਸਮੇਂ ਅਧਿਆਪਕ ਰਵਿੰਦਰ ਕੁਮਾਰ ਨੂੰ ਦਿਲ ਦਾ ਦੌਰਾ ਉਸ ਸਮੇਂ ਪਿਆ ਜਦੋਂ ...

ਪੂਰੀ ਖ਼ਬਰ »

ਨੌਜਵਾਨ ਵਲੋਂ ਨਬਾਲਗ ਲੜਕੀ ਨਾਲ ਜਬਰ ਜਨਾਹ

ਡਮਟਾਲ, 15 ਅਕਤੂਬਰ (ਰਾਕੇਸ਼ ਕੁਮਾਰ)-ਥਾਣਾ ਇੰਦੌਰਾ ਦੇ ਅਧੀਨ ਪੈਂਦੇ ਪਿੰਡ ਵਿਚ ਇਕ ਨਾਬਾਲਗ ਲੜਕੀ ਨਾਲ ਇਕ ਨੌਜਵਾਨ ਵਲੋਂ ਜਬਰ ਜਨਾਹ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀ.ਐਸ.ਪੀ. ਨੂਰਪੁਰ ਠਾਕੁਰ ਗਿਆਨ ਚੰਦ ਨੇ ਦੱਸਿਆ ਕਿ ...

ਪੂਰੀ ਖ਼ਬਰ »

ਪੰਜਾਬ ਪੁਲਿਸ ਪੈਨਸ਼ਨਰ ਜ਼ਿਲ੍ਹਾ ਪਠਾਨਕੋਟ ਤੇ ਸਾਂਝਾ ਫ਼ਰੰਟ ਦੀ ਮੀਟਿੰਗ

ਪਠਾਨਕੋਟ, 15 ਅਕਤੂਬਰ (ਆਰ. ਸਿੰਘ)-ਪੰਜਾਬ ਪੁਲਿਸ ਪੈਨਸ਼ਨਰ ਜ਼ਿਲ੍ਹਾ ਪਠਾਨਕੋਟ ਅਤੇ ਸਾਂਝਾ ਫ਼ਰੰਟ ਦੀ ਪੈਨਸ਼ਨਰਾਂ ਦੀਆਂ ਮੰਗਾਂ ਦੇ ਸਬੰਧ ਵਿਚ ਸਾਂਝੀ ਮੀਟਿੰਗ ਪੰਜਾਬ ਪੁਲਿਸ ਪੈਨਸ਼ਨਰਜ਼ ਦੇ ਪ੍ਰਧਾਨ ਗੁਰਦਿਆਲ ਸਿੰਘ ਸੈਣੀ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ...

ਪੂਰੀ ਖ਼ਬਰ »

ਮੰਡੀਆਂ 'ਚ ਸਰਕਾਰੀ ਖ਼ਰੀਦ ਨਾਮਾਤਰ ਹੋਣ ਕਰਕੇ ਕਿਸਾਨਾਂ ਦੀ ਹੋ ਰਹੀ ਏ ਲੁੱਟ-ਰਾਏਚੱਕ

ਕੋਟਲੀ ਸੂਰਤ ਮੱਲ੍ਹੀ, 15 ਅਕਤੂਬਰ (ਕੁਲਦੀਪ ਸਿੰਘ ਨਾਗਰਾ)-ਸਰਕਾਰ ਦੀਆ ਗਲਤ ਨੀਤੀਆਂ ਕਰਕੇ ਦੇਸ਼ ਦਾ ਅੰਨਦਾਤਾ ਮੰਡੀਆ 'ਚ ਖੱਜਲ-ਖੁਆਰ ਹੋ ਰਿਹਾ ਹੈ ਤੇ ਸਰਕਾਰੀ ਖ਼ਰੀਦ ਨਾਮਾਤਰ ਹੋਣ ਕਰਕੇ ਮੰਡੀਆਂ 'ਚ ਚਿੱਟੇ ਦਿਨ ਕਿਸਾਨਾਂ ਦੀ ਲੁੱਟ-ਖਸੁੱਟ ਹੋ ਰਹੀ ਹੈ, ਜਿਸ ਕਰਕੇ ...

ਪੂਰੀ ਖ਼ਬਰ »

ਸਵ: ਗੁਰਜੀਤ ਸਿੰਘ ਕਾਹਲੋਂ ਨੂੰ ਸ਼ਰਧਾ ਦੇ ਫੁੱਲ ਭੇਟ

ਕਲਾਨੌਰ, 15 ਅਕਤੂਬਰ (ਸਤਵੰਤ ਸਿੰਘ ਕਾਹਲੋਂ)-ਸਵ: ਗੁਰਜੀਤ ਸਿੰਘ ਕਾਹਲੋਂ ਪੁੱਤਰ ਲਖਵਿੰਦਰ ਸਿੰਘ ਕਾਹਲੋਂ ਪਿੰਡ ਦੋਸਤਪੁਰ ਜੋ ਕਿ 5 ਅਕਤੂਬਰ ਨੂੰ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਕੇ ਹੋਏ ਗੁਰੂ ਚਰਨਾਂ ਵਿਚ ਜਾ ਬਿਰਾਜੇ ਸਨ | ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਰੱਖੇ ...

ਪੂਰੀ ਖ਼ਬਰ »

ਪਿੰਡ ਬੋਪਾਰਾਏ 'ਚ ਸਾਲਾਨਾ ਕੀਰਤਨ ਦਰਬਾਰ ਦੀਆਂ ਤਿਆਰੀਆਂ ਮੁਕੰਮਲ-ਸੰਤ ਭੁੰਬਲੀ ਵਾਲੇ

ਹਰਚੋਵਾਲ, 15 ਅਕਤੂਬਰ (ਢਿੱਲੋਂ)-ਪਿੰਡ ਬੋਪਾਰਾਏ 'ਚ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗੁਰਦੁਆਰਾ ਚਰਨ ਕਮਲ ਸਾਹਿਬ ਵਿਖੇ ਤਿੰਨ ਰੋਜ਼ਾ ਸਾਲਾਨਾ ਕੀਤਰਨ ਦਰਬਾਰ 18, 19 ਅਤੇ 20 ਅਕਤੂਬਰ ਨੂੰ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਸੰਤ ਬਾਬਾ ਜਗਜੀਤ ਸਿੰਘ ...

ਪੂਰੀ ਖ਼ਬਰ »

ਡਿਵਾਈਨ ਪਬਲਿਕ ਸਕੂਲ ਮਾਲੇਵਾਲ ਦੇ ਵਿਦਿਆਰਥੀ ਵੰਸ਼ ਧਨੋਤਰਾ ਅਤੇ ਪ੍ਰਥਮ ਧਨੋਤਰਾ ਦਾ ਵਿਸ਼ੇਸ਼ ਸਨਮਾਨ

ਕਾਲਾ ਅਫਗਾਨਾਂ, 15 ਅਕਤੂਬਰ (ਅਵਤਾਰ ਸਿੰਘ ਰੰਧਾਵਾ)-ਨਜ਼ਦੀਕੀ ਡਿਵਾਈਨ ਪਬਲਿਕ ਸਕੂਲ ਮਾਲੇਵਾਲ 'ਚ ਪੜ੍ਹਦੇ ਹੋਣਹਾਰ ਵਿਦਿਆਰਥੀ ਦੋ ਸਕੇ ਭਰਾਵਾਂ ਨੇ ਬੈਡਮਿੰਟਨ ਖੇਡ ਵਿਚ ਸੂਬਾ ਪੱਧਰੀ ਖੇਡਾਂ 'ਚ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ | ਅੱਜ ਨੇੜਲੇ ਡੀਵਾਈਨ ਪਬਲਿਕ ...

ਪੂਰੀ ਖ਼ਬਰ »

ਸਿੱਖੀ ਸਰੂਪ-ਮੇਰਾ ਅਸਲੀ ਰੂਪ ਲਹਿਰ ਤਹਿਤ 17 ਪਿੰਡਾਂ ਦਾ ਸਮਾਗਮ 21 ਨੂੰ

ਬਟਾਲਾ, 15 ਅਕਤੂਬਰ (ਕਾਹਲੋਂ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇੇਟੀ ਵਲੋਂ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਤੇ ਸਕੱਤਰ ਧਰਮ ਪ੍ਰਚਾਰ ਸ. ਬਲਵਿੰਦਰ ਸਿੰਘ ਜੌੜਾ ਸਿੰਘਾ ਦੀ ਰਹਿਨੁਮਾਈ ਹੇਠ ਜਥੇ: ਸੱਜਣ ਸਿੰਘ ਬੱਜੂਮਾਨ ਦੀ ਅਗਵਾਈ 'ਚ 7ਵੇਂ ਪੜਾਅ 'ਚ 17 ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX