ਤਾਜਾ ਖ਼ਬਰਾਂ


ਵਿਰਕ ਪਿੰਡ ਦੇ 3 ਮਰੀਜ਼ਾਂ ਦੀ ਰਿਪੋਰਟ ਨੈਗੇਟਿਵ ਆਉਣ ਉਪਰੰਤ ਆਮ ਵਾਂਗ ਹੋਣ ਲੱਗੇ ਹਾਲਾਤ
. . .  6 minutes ago
ਜਲੰਧਰ, 9 ਅਪ੍ਰੈਲ - ਕਮਿਊਨਿਟੀ ਸਿਹਤ ਕੇਂਦਰ ਬੜਾ ਪਿੰਡ ਅਧੀਨ ਆਉਂਦੇ ਵਿਰਕ ਪਿੰਡ ਦੇ ਤਿੰਨ ਵਸਨੀਕਾਂ ਦੀ ਇਲਾਜ ਉਪਰੰਤ ਦੋ ਟੈਸਟਾ ਵਿਚ ਕੋਰੋਨਾ ਵਾਇਰਸ ਸਬੰਧੀ ਰਿਪੋਰਟ ਨੈਗੇਟਿਵ ਆਉਣ ਅਤੇ ਸੁਰੱਖਿਅਤ ਘਰ ਵਾਪਸ ਆਉਣ 'ਤੇ ਪਿੰਡ ਵਾਸੀਆਂ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਵੱਲੋਂ ਸਮੇਂ ਸਿਰ ਕੀਤੇ ਗਏ ਉਪਰਾਲਿਆਂ ਲਈ ਧੰਨਵਾਦ ਕੀਤਾ ਗਿਆ ਹੈ। ਉਪ ਮੰਡਲ ਮੈਜਿਸਟਰੇਟ ਫਿਲੌਰ ਡਾ.ਵਿਨੀਤ ਕੁਮਾਰ ਨੇ ਕਿਹਾ ਕਿ ਉਨ੍ਹਾਂ ਦੇ ਨਾਲ ਸੀਨੀਅਰ ਮੈਡੀਕਲ ਅਫ਼ਸਰ ਕਮਿਊਨਿਟੀ...
ਆਈ.ਐਮ.ਏ ਦਾ ਕੋਰੋਨਾ ਨੂੰ ਲੈ ਕੇ ਵੱਡਾ ਫ਼ੈਸਲਾ, ਨਿੱਜੀ ਡਾਕਟਰ ਸਰਕਾਰੀ ਪਰਚੀ 'ਤੇ ਮੁਫ਼ਤ ਕਰਨਗੇ ਮਰੀਜ਼ ਦੀ ਜਾਂਚ
. . .  16 minutes ago
ਚੰਡੀਗੜ੍ਹ, 9 ਅਪ੍ਰੈਲ (ਸੁਰਿੰਦਰਪਾਲ) - ਕੋਰੋਨਾ ਦੇ ਚੱਲਦਿਆਂ ਇੰਡੀਅਨ ਮੈਡੀਕਲ ਐਸੋਸੀਏਸ਼ਨ ਦੇ ਵੱਡਾ ਫ਼ੈਸਲਾ ਲਿਆ ਹੈ। ਇਸ ਦੇ ਤਹਿਤ ਜੇਕਰ ਸਰਕਾਰੀ ਡਾਕਟਰ ਮਰੀਜ਼ ਜ਼ਿਆਦਾ ਹੋਣ 'ਤੇ ਮਰੀਜ਼ਾਂ ਨੂੰ ਨਿੱਜੀ ਡਾਕਟਰ ਕੋਲ ਭੇਜਦੇ ਹਨ ਤਾਂ ਨਿੱਜੀ...
ਕਰਫ਼ਿਊ ਦੀ ਉਲੰਘਣਾ ਕਰਨ ਵਾਲਿਆ ਨੂੰ ਪੁਲਿਸ ਅਧਿਕਾਰੀਆਂ ਨੇ ਕਰਫ਼ਿਊ ਨਿਯਮਾਂ ਦਾ ਪੜ੍ਹਾਇਆ ਪਾਠ
. . .  29 minutes ago
ਸ਼ਾਹਕੋਟ, 9 ਅਪ੍ਰੈਲ (ਅਜ਼ਾਦ ਸਚਦੇਵਾ)- ਕੋਰੋਨਾ ਵਾਇਰਸ ਦੇ ਚੱਲਦਿਆਂ ਦੇਸ਼ ਭਰ ਵਿਚ ਲਾਕਡਾਊਨ ਹੋਣ ਕਾਰਨ ਲੋਕਾਂ ਨੂੰ ਘਰਾਂ 'ਚੋ ਬਾਹਰ ਨਿਕਲਣ ਦੀ ....
ਤਬਲੀਗ਼ੀ ਜਮਾਤ ਨਾਲ ਸਬੰਧਿਤ ਕੋਰੋਨਾ ਮਰੀਜ਼ ਦੇ ਸੰਪਰਕ 'ਚ ਆਏ 21 ਵਿਅਕਤੀਆਂ ਦੀ ਰਿਪੋਰਟ ਆਈ ਨੈਗੇਟਿਵ
. . .  29 minutes ago
ਕਪੂਰਥਲਾ, 9 ਅਪ੍ਰੈਲ (ਅਮਰਜੀਤ ਸਿੰਘ ਸਡਾਨਾ)- ਕੋਰੋਨਾ ਵਾਇਰਸ ਸੰਬੰਧੀ ਕਪੂਰਥਲਾ ਦੇ ਪਿੰਡ ਕੋਟ ਕਰਾਰ ਖਾ...
ਮੰਤਰੀ ਸਰਕਾਰੀਆ ਵੱਲੋਂ ਸਰਪੰਚਾ ਨੂੰ ਕੋਰੋਨਾ ਦੀ ਰੋਕਥਾਮ ਲਈ ਅੱਗੇ ਆਉਣ ਦੀ ਅਪੀਲ
. . .  41 minutes ago
ਚੋਗਾਵਾ, 9 ਮਾਰਚ (ਗੁਰਬਿੰਦਰ ਸਿੰਘ ਬਾਗੀ)- ਕੈਬਨਿਟ ਮੰਤਰੀ ਪੰਜਾਬ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਨੇ ਅੱਜ ਵਿਧਾਨ ਸਭਾ ਹਲਕਾ...
ਦਿੱਲੀ ਦੇ ਬੰਗਾਲੀ ਮਾਰਕੀਟ 'ਚ ਕੋਰੋਨਾ ਦੇ 4 ਮਾਮਲੇ ਆਏ ਸਾਹਮਣੇ
. . .  44 minutes ago
ਦਿੱਲੀ, 9 ਅਪ੍ਰੈਲ (ਜਗਤਾਰ ਸਿੰਘ)- ਦਿੱਲੀ ਦੇ ਬੰਗਾਲੀ ਮਾਰਕੀਟ 'ਚ ਕੋਰੋਨਾ ਵਾਇਰਸ ਦੇ 4 ਮਰੀਜ਼ ਪਾਏ ਗਏ ਹਨ। ਲਾਕ ਡਾਊਨ ਦੇ ਬਾਵਜੂਦ ਪੇਸਟਰੀ...
200 ਯਾਤਰੀਆਂ ਨੂੰ ਲੈ ਕੇ ਅੱਜ ਰਾਤ ਲੰਡਨ ਰਵਾਨਾ ਹੋਵੇਗੀ ਵਿਸ਼ੇਸ਼ ਉਡਾਣ
. . .  49 minutes ago
ਹਰਸਾ ਛੀਨਾ, 9 ਅਪ੍ਰੈਲ (ਕੜਿਆਲ)- ਕੋਰੋਨਾ ਵਾਇਰਸ ਦੇ ਚੱਲਦਿਆਂ ਦੇਸ਼ ਵਿਆਪੀ ਲਾਕਡਾਊਨ ਕਾਰਨ ਵੱਖ-ਵੱਖ ਦੇਸ਼ਾਂ ਦੇ ਭਾਰਤ ਵਿਚ ਫਸੇ ਨਾਗਰਿਕਾਂ ਨੂੰ ਉਨ੍ਹਾਂ ...
ਕੋਰੋਨਾ ਵਾਇਰਸ ਪੀੜਤ ਮ੍ਰਿਤਕ ਦੇ ਸਸਕਾਰ ਨੂੰ ਲੈ ਕੇ ਮੁਹੱਲਾ ਵਾਸੀ ਅਤੇ ਪੁਲਿਸ ਹੋਈ ਆਹਮੋ-ਸਾਹਮਣੇ
. . .  53 minutes ago
ਜਲੰਧਰ, 9 ਅਪ੍ਰੈਲ- ਜਲੰਧਰ ਦੇ ਹਰਨਾਮਦਾਸਪੁਰਾ 'ਚ ਕਰੋਨਾ ਕੋਰੋਨਾ ਪੀੜਤ ਵਿਅਕਤੀ ਦੀ ਮ੍ਰਿਤਕ ਦੇਹ ਦੇ ਸਸਕਾਰ...
ਜਲੰਧਰ 'ਚ ਕੋਰੋਨਾ ਦੇ 3 ਹੋਰ ਮਰੀਜ਼ ਪਾਏ ਗਏ ਪਾਜ਼ੀਟਿਵ
. . .  about 1 hour ago
ਜਲੰਧਰ, 9 ਅਪ੍ਰੈਲ (ਐੱਮ.ਐੱਸ. ਲੋਹੀਆ) - ਜਲੰਧਰ ਦੇ ਸਿਵਲ ਹਸਪਤਾਲ 'ਚ 3 ਮਰੀਜ਼ਾਂ ਦੇ ਜਾਂਚ ਲਈ ਭੇਜੇ ਗਏ ਸੈਂਪਲਾਂ ਦੀ ਰਿਪੋਰਟ ਪਾਜ਼ੀਟਿਵ ਆ...
ਡੇਰਾਬਸੀ ਦੇ ਪਿੰਡ ਜਵਾਹਰਪੁਰ ਵਿਖੇ ਇਕ ਹੋਰ ਵਿਅਕਤੀ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  about 1 hour ago
ਐੱਸ.ਏ.ਐੱਸ ਨਗਰ , 9 ਅਪ੍ਰੈਲ (ਕੇ .ਐੱਸ. ਰਾਣਾ )- ਡੇਰਾਬਸੀ ਦੇ ਪਿੰਡ ਜਵਾਹਰਪੁਰ ਵਿਖੇ ਕੋਰੋਨਾ ਵਾਇਰਸ ਦਾ ਇਕ ਹੋਰ ਪਾਜ਼ੀਟਿਵ ਮਾਮਲਾ ਸਾਹਮਣੇ...
ਬਾਬਾ ਅਮਰਨਾਥ ਸੇਵਾ ਦਲ ਸਿਵਲ ਹਸਪਤਾਲ ਮਲੋਟ ਨੂੰ ਦਾਨ ਦੇਵੇਗਾ 2 ਵੈਂਟੀਲੇਟਰ
. . .  about 1 hour ago
ਮਲੋਟ, 9 ਅਪ੍ਰੈਲ (ਰਣਜੀਤ ਸਿੰਘ ਪਾਟਿਲ )- ਕੋਰੋਨਾ ਵਾਇਰਸ ਕਾਰਨ ਜਿੱਥੇ ਇਕ ਪਾਸੇ ਸਮਾਜ ਸੇਵੀ ਸੰਸਥਾਵਾਂ ਲੋੜਵੰਦਾਂ ਲਈ ਲੰਗਰ....
ਜੰਡਿਆਲਾ ਗੁਰੂ ਵਿਖੇ ਇਕ ਕੇਸ ਕੋਰੋਨਾ ਵਾਇਰਸ ਪਾਜ਼ੀਟਿਵ ਆਉਣ ਤੋਂ ਬਾਅਦ 13 ਪਰਿਵਾਰਕ ਮੈਂਬਰ ਨੂੰ ਵੀ ਟੀਮ ਨਾਲ ਲੈ ਕੇ ਗਈ
. . .  about 1 hour ago
ਜੰਡਿਆਲਾ ਗੁਰੂ, 9 ਅਪ੍ਰੈਲ (ਰਣਜੀਤ ਸਿੰਘ ਜੋਸਨ) - ਜੰਡਿਆਲਾ ਗੁਰੂ ਵਿਚ 'ਚ ਵੈਰੋਵਾਲ ਰੋਡ ਸਥਿਤ ਇਕ ਵਿਅਕਤੀ ਸਾਹਿਲ ਅਰੋੜਾ ਸਪੁੱਤਰ ਤਲਵਿੰਦਰ ਸਿੰਘ ਦਾ ਕੋਰੋਨਾ ਵਾਇਰਸ ...
ਮਹਾਰਾਸ਼ਟਰ 'ਚ ਕੋਰੋਨਾ ਵਾਇਰਸ ਦੇ 162 ਮਾਮਲੇ ਆਏ ਸਾਹਮਣੇ
. . .  about 1 hour ago
ਮੁੰਬਈ, 09 ਅਪ੍ਰੈਲ- ਮਹਾਰਾਸ਼ਟਰ 'ਚ ਅੱਜ ਕੋਰੋਨਾ ਵਾਇਰਸ ਦੇ 162 ਮਾਮਲੇ ਸਾਹਮਣੇ ਆਏ ...
ਬੈਂਕ ਦੇ ਬਾਹਰ ਸ਼ਰੇਆਮ ਉੱਡ ਰਹੀਆਂ ਕਰਫਿਊ ਦੀਆਂ ਧੱਜੀਆਂ
. . .  about 2 hours ago
ਮੰਡੀ ਘੁਬਾਇਆ,09 ਅਪ੍ਰੈਲ (ਅਮਨ ਬਵੇਜਾ)-ਜਲਾਲਾਬਾਦ ਅਧੀਨ ਪੈਂਦੀ ਮੰਡੀ ਘੁਬਾਇਆ ਦੀ ਸਟੇਟ ਬੈਂਕ ਆਫ਼ ਇੰਡੀਆ ਦੀ ਬਰਾਂਚ ...
5 ਪਾਜ਼ੀਟਿਵ ਜਮਾਤੀਆਂ ਨਾਲ ਮੇਲ-ਮਿਲਾਪ ਵਾਲਿਆ 'ਚੋਂ 8 ਹੋਰਨਾਂ ਦੇ ਨਮੂਨੇ ਆਏ ਨੈਗੇਟਿਵ
. . .  about 2 hours ago
ਮਾਨਸਾ /ਬੁਢਲਾਡਾ 6 ਅਪ੍ਰੈਲ (ਗੁਰਚੇਤ ਸਿੰਘ ਫੱਤੇਵਾਲੀਆਂ/ਸਵਰਨ ਸਿੰਘ ਰਾਹੀ) - ਬੁਢਲਾਡਾ ਸ਼ਹਿਰ ਦੀ ਮਸਜਿਦ ਰੁਕੇ ਛੱਤੀਸਗੜ੍ਹ ਦੇ 10 ਜਮਾਤੀਆਂ ਚੋਂ 5 ਦੇ ਨਮੂਨੇ....
ਜੰਡਿਆਲਾ ਗੁਰੂ ਵਿਖੇ ਕੋਰੋਨਾ ਵਾਇਰਸ ਦਾ ਪਾਜ਼ੀਟਿਵ ਮਰੀਜ਼ ਆਇਆ ਸਾਹਮਣੇ
. . .  about 2 hours ago
ਦਿੱਲੀ 'ਚ ਹੁਣ ਤੱਕ ਕੋਰੋਨਾ ਵਾਇਰਸ ਦੇ 669 ਮਾਮਲੇ ਆਏ ਸਾਹਮਣੇ
. . .  about 3 hours ago
ਝਾਰਖੰਡ: ਬੋਕਾਰੋ 'ਚ 75 ਸਾਲਾ ਕੋਰੋਨਾ ਪਾਜ਼ੀਟਿਵ ਮਰੀਜ਼ ਦੀ ਹੋਈ ਮੌਤ
. . .  about 3 hours ago
ਪੰਜਾਬ 'ਚ ਲਾਕਡਾਊਨ ਦੌਰਾਨ ਫ਼ੀਸ ਮੰਗਣ ਵਾਲੇ 15 ਹੋਰ ਪ੍ਰਾਈਵੇਟ ਸਕੂਲਾਂ ਨੂੰ ਸਿੱਖਿਆ ਵਿਭਾਗ ਵੱਲੋਂ ਨੋਟਿਸ ਜਾਰੀ
. . .  about 3 hours ago
ਅੱਜ ਮੰਤਰੀਆਂ ਦੇ ਸਮੂਹ ਦੀ ਹੋਵੇਗੀ ਉੱਚ ਪੱਧਰੀ ਬੈਠਕ
. . .  about 3 hours ago
ਬਠਿੰਡਾ ਜ਼ਿਲ੍ਹੇ 'ਚ 27 ਹੋਰ ਰਿਪੋਰਟਾਂ ਆਈਆਂ ਨੈਗੇਟਿਵ
. . .  about 3 hours ago
ਗੁਰੂਹਰਸਹਾਏ ਹਲਕੇ 'ਚ 18 ਹਜ਼ਾਰ ਪਰਿਵਾਰ ਹਨ ਰਾਸ਼ਨ ਦੇ ਲੋੜਵੰਦ : ਰਾਣਾ ਸੋਢੀ
. . .  about 3 hours ago
ਅਲਬਰਟਾ ਸੂਬੇ ਅੰਦਰ 1423 ਕੇਸਾਂ 'ਚੋ 519 ਲੋਕ ਤੰਦਰੁਸਤ ਹੋਏ
. . .  about 4 hours ago
ਲੁੱਟਾਂ ਖੋਹਾਂ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਨੌਜਵਾਨ ਦਾ ਕੋਰੋਨਾਵਾਇਰਸ ਟੈਸਟ ਪਾਜ਼ੀਟਿਵ ਆਉਣ 'ਤੇ ਐੱਸ.ਐੱਚ.ਓ ਸਮੇਤ 7 ਮੁਲਾਜ਼ਮ ਇਕਾਂਤਵਾਸ ਵਿਚ ਭੇਜੇ
. . .  about 4 hours ago
ਜਲੰਧਰ ਜ਼ਿਲ੍ਹੇ 'ਚ ਅੱਜ ਇਸ ਭਾਅ 'ਤੇ ਵਿਕਣਗੇ ਫਲ ਤੇ ਸਬਜ਼ੀਆਂ
. . .  about 4 hours ago
ਜਲੰਧਰ 'ਚ ਕੋਰੋਨਾਵਾਇਰਸ ਦੇ ਪਾਜ਼ੀਟਿਵ ਮਰੀਜ਼ ਦੀ ਹੋਈ ਮੌਤ
. . .  about 4 hours ago
ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ ਕੋਰੋਨਾ ਕਾਰਨ 17 ਮੌਤਾਂ, 540 ਨਵੇਂ ਕੇਸ ਆਏ ਸਾਹਮਣੇ
. . .  about 5 hours ago
ਜਗਰਾਉਂ ਨੇੜੇ ਚੌਂਕੀਮਾਨ ਇਲਾਕੇ 'ਚ ਇਕ 15 ਸਾਲਾ ਲੜਕੇ ਦਾ ਕੋਰੋਨਾ ਆਇਆ ਪਾਜ਼ੀਟਿਵ
. . .  about 5 hours ago
ਪਾਜ਼ੀਟਿਵ ਮਰੀਜ਼ ਨਾਲ ਰਹੇ ਕੁੱਝ ਵਿਅਕਤੀਆਂ ਨੂੰ ਸਿਹਤ ਵਿਭਾਗ ਨੇ ਭੇਜਿਆ ਇਕਾਂਤਵਾਸ
. . .  about 5 hours ago
ਅੱਜ ਦਾ ਵਿਚਾਰ
. . .  about 5 hours ago
ਬਿਜਲੀ ਮੁਲਾਜ਼ਮਾਂ ਵੱਲੋਂ ਤਨਖਾਹ ਕਟੌਤੀ ਦੀ ਨਿਖੇਧੀ
. . .  about 1 hour ago
ਬਜ਼ੁਰਗਾਂ ਦੀ ਪਰੇਸ਼ਾਨੀ ਨੂੰ ਦੇਖਦਿਆਂ ਬੈਂਕ ਨੇ ਕੀਤਾ ਕੁਰਸੀਆਂ ਦਾ ਇੰਤਜ਼ਾਮ
. . .  1 minute ago
ਜ਼ਿਲ੍ਹਾ ਐੱਸ ਏ ਐੱਸ ਨਗਰ 'ਚ ਅੱਜ 10 ਮਰੀਜ਼ ਕੋਰੋਨਾ ਪਾਜ਼ੀਟਿਵ
. . .  1 day ago
ਫ਼ਾਜ਼ਿਲਕਾ ਜ਼ਿਲ੍ਹੇ ਦੇ 3 ਸ਼ੱਕੀ ਲੋਕਾਂ ,ਚੋਂ ਦੋ ਦੀ ਕੋਰੋਨਾ ਰਿਪੋਰਟ ਨੈਗੇਟਿਵ, ਇਕ ਦੇ ਮੁੜ ਮੰਗੇ ਸੈਂਪਲ
. . .  1 day ago
ਲੁਧਿਆਣਾ ਵਿਚ ਦੋ ਹੋਰ ਮਰੀਜ਼ਾਂ ਵਿਚ ਕੋਰੋਨਾ ਵਾਇਰਸ ਦੀ ਸ਼ਿਕਾਇਤ ਪਾਈ ਗਈ
. . .  1 day ago
ਪੀ ਜੀ ਆਈ 'ਚ ਦਾਖ਼ਲ ਚਿਤਾਮਲੀ ਦੇ ਕੋਰੋਨਾ ਪਾਜ਼ੀਟਿਵ ਵਿਅਕਤੀ ਦੀ ਹੋਈ ਮੌਤ
. . .  1 day ago
ਕੋਰੋਨਾ ਪਾਜ਼ੀਟਿਵ ਵਿਅਕਤੀ ਦੇ ਸੰਪਰਕ ਚ ਆਉਣ ਵਾਲੇ 10 ਵਿਅਕਤੀਆਂ ਨੂੰ ਇਕਾਂਤਵਾਸ ਵਿਚ ਰੱਖਿਆ
. . .  1 day ago
ਸ੍ਰੀ ਮੁਕਤਸਰ ਸਾਹਿਬ ਵਿਖੇ ਇੱਕ ਵਿਅਕਤੀ ਦੀ ਰਿਪੋਰਟ ਆਈ ਕੋਰੋਨਾ ਪਾਜ਼ੀਟਿਵ
. . .  1 day ago
ਜਲੰਧਰ : ਪ੍ਰਸ਼ਾਸਨ ਨੇ ਮਿੱਠਾ ਬਾਜ਼ਾਰ ਦੇ ਘਰਾਂ ਨੂੰ ਕੀਤਾ ਕੁਆਰਨਟਾਈਨ
. . .  1 day ago
ਸੋਸ਼ਲ ਮੀਡੀਆ 'ਤੇ ਹਜ਼ਰਤ ਮੁਹੰਮਦ ਅਤੇ ਮੁਸਲਿਮ ਭਾਈਚਾਰੇ 'ਤੇ ਟਿੱਪਣੀ ਕਰਨ ਵਾਲਾ ਨੌਜਵਾਨ ਗ੍ਰਿਫ਼ਤਾਰ
. . .  1 day ago
ਔਰਤ ਦੀ ਕੋਰੋਨਾ ਵਾਇਰਸ ਦੇ ਲੱਛਣਾਂ ਕਾਰਨ ਹੋਈ ਮੌਤ, ਕੱਲ੍ਹ ਆਵੇਗੀ ਰਿਪੋਰਟ
. . .  1 day ago
ਕੋਰੋਨਾ ਤੋਂ ਬਚਾਅ ਲਈ ਸਰਕਾਰੀ ਕੰਮ ਈ-ਮੇਲ, ਵੀਡੀਓ ਕਾਨਫਰੰਂਸਿੰਗ ਆਦਿ ਰਾਹੀਂ ਕਰਨ ਦੇ ਹੁਕਮਾਂ ਤੋਂ ਪਿੱਛੇ ਹਟੀ ਸਰਕਾਰ
. . .  1 day ago
ਜਲੰਧਰ 'ਚ ਇੱਕ ਹੀ ਦਿਨ ਆਇਆ ਕੋਰੋਨਾ ਦਾ ਦੂਸਰਾ ਮਾਮਲਾ ਪਾਜ਼ੀਟਿਵ
. . .  1 day ago
ਕੋਵਿਡ-19 ਤੋਂ ਸਿਹਤਯਾਬ ਹੋਏ ਸਰਪੰਚ ਹਰਪਾਲ ਸਿੰਘ ਪਠਲਾਵਾ ਨੇ ਸਰਕਾਰ, ਪ੍ਰਸ਼ਾਸਨ ਤੇ ਡਾਕਟਰਾਂ ਦਾ ਕੀਤਾ ਧੰਨਵਾਦ
. . .  1 day ago
ਕੋਰੋਨਾ ਵਾਇਰਸ : ਯੂ ਕੇ 'ਚ ਅੱਜ ਹੋਈਆਂ 936 ਮੌਤਾਂ
. . .  1 day ago
ਪੰਜਾਬ 'ਚ ਕੋਰੋਨਾ ਕਾਰਨ ਹੁਣ ਤੱਕ 8 ਮੌਤਾਂ, 106 ਮਾਮਲਿਆਂ ਦੀ ਪੁਸ਼ਟੀ
. . .  1 day ago
ਮਸਜਿਦ 'ਚ ਰਹਿਣ ਵਾਲੇ 12 ਲੋਕ ਆਈਸੋਲੇਸ਼ਨ ਲਈ ਲਏ ਗਏ ਕਬਜ਼ੇ 'ਚ
. . .  1 day ago
ਕੈਪਟਨ ਨੇ ਕਰਫਿਊ ਵਧਾਉਣ ਦੀਆਂ ਰਿਪੋਰਟਾਂ ਨੂੰ ਕੀਤਾ ਖ਼ਾਰਜ
. . .  1 day ago
ਮੋਹਾਲੀ 'ਚ ਕੋਰੋਨਾ ਦੇ 4 ਹੋਰ ਮਾਮਲਿਆਂ ਦੀ ਪੁਸ਼ਟੀ, ਕੁੱਲ ਗਿਣਤੀ ਹੋਈ 30
. . .  1 day ago
ਸੁਖਬੀਰ ਵੱਲੋਂ ਪ੍ਰਧਾਨ ਮੰਤਰੀ ਨੂੰ ਕਿਸਾਨਾਂ ਲਈ ਮੁਆਵਜ਼ੇ ਦੀ ਅਪੀਲ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 30 ਅੱਸੂ ਸੰਮਤ 550

ਜੰਮੂ-ਕਸ਼ਮੀਰ

ਜੰਮੂ ਦੇ ਗਾਂਧੀ ਨਗਰ ਵਿਚ ਪੀ ਡੀ ਪੀ ਦੇ ਨਵੇਂ ਬਣੇ...

.....

ਸਿਹਤ ਵਿਭਾਗ ਦੇ ਕਾਮਿਆਂ ਦੀ ਹੜਤਾਲ ਕਾਰਨ ਪਿੰਡਾਂ 'ਚ ਪਾਣੀ ਦੀ ਕਿੱਲਤ

ਕਠੂਆ, 15 ਅਕਤੂਬਰ (ਗੁਰਮੀਤ ਸਿੰਘ)-ਪਿੰਡਾਂ 'ਚ ਹੋ ਰਹੀ ਪੀਣ ਵਾਲੇ ਪਾਣੀ ਦੀ ਸਮੱਸਿਆ ਦਾ ਹੱਲ ਨਾ ਹੋਣ ਕਾਰਨ ਨਾਰਾਜ਼ ਮਾਹ ਭੱਟੀ ਵਾਸੀਆਂ ਨੇ ਪ੍ਰਸ਼ਾਸਨ ਅਤੇ ਜਨਸਿਹਤ ਵਿਭਾਗ ਦੇ ਿਖ਼ਲਾਫ਼ ਨਾਅਰੇਬਾਜ਼ੀ ਕੀਤੀ ਅਤੇ ਸਮੱਸਿਆ ਨੂੰ ਜਲਦੀ ਹੱਲ ਕਰਨ ਦੀ ਮੰਗ ਕੀਤੀ | ...

ਪੂਰੀ ਖ਼ਬਰ »

ਚੰਡੀਗੜ੍ਹ 'ਚ ਪੰਜਾਬੀ ਭਾਸ਼ਾ ਨੂੰ ਪਹਿਲੀ ਤੇ ਪ੍ਰਸ਼ਾਸਕੀ ਭਾਸ਼ਾ ਦਾ ਦਰਜਾ ਦਿਵਾਉਣ ਦੀ ਮੰਗ

ਜਲੰਧਰ, 15 ਅਕਤੂਬਰ-(ਜਸਪਾਲ ਸਿੰਘ, ਹਰਵਿੰਦਰ ਸਿੰਘ ਫੁੱਲ)- ਚੰਡੀਗੜ੍ਹ ਵਿਚ ਪੰਜਾਬੀ ਭਾਸ਼ਾ ਨਾਲ ਕੀਤੇ ਜਾ ਰਹੇ ਵਿਤਕਰੇ ਅਤੇ ਚੰਡੀਗੜ੍ਹ ਵਿਚਲੇ ਸਰਕਾਰੀ ਤੇ ਗ਼ੈਰ ਸਰਕਾਰੀ ਦਫ਼ਤਰਾਂ ਵਿਚ ਪੰਜਾਬੀ ਭਾਸ਼ਾ ਲਾਗੂ ਕਰਵਾਉਣ ਲਈ ਅੱਜ ਦੀਪਕ ਬਾਲੀ ਜਨਰਲ ਸਕੱਤਰ ਪੰਜਾਬ ...

ਪੂਰੀ ਖ਼ਬਰ »

ਬੇਰੀ ਦੀ ਸ਼ਿਕਾਇਤ 'ਤੇ ਕਮਿਸ਼ਨਰ ਵਲੋਂ ਫਸੇ ਕੰਮ ਪੂਰੇ ਕਰਨ ਦੀ ਹਦਾਇਤ

ਜਲੰਧਰ, 15 ਅਕਤੂਬਰ (ਸ਼ਿਵ)- ਕੇਂਦਰੀ ਹਲਕੇ ਦੇ ਵਿਧਾਇਕ ਰਜਿੰਦਰ ਬੇਰੀ ਦੀ ਸ਼ਿਕਾਇਤ ਤੋਂ ਬਾਅਦ ਨਿਗਮ ਕਮਿਸ਼ਨਰ ਦੀਪਰਵਾ ਲਾਕੜਾ ਨੇ ਪੀ. ਆਈ. ਡੀ. ਬੀ. ਦੇ ਸਾਰੇ ਕੰਮ ਪੂਰੇ ਕਰਨ ਦੀ ਸਖ਼ਤ ਹਦਾਇਤ ਦਿੱਤੀ ਹੈ | ਸ੍ਰੀ ਬੇਰੀ ਨੇ ਕਮਿਸ਼ਨਰ ਅਤੇ ਮੇਅਰ ਨੂੰ ਆਪਣੇ ਹਲਕੇ ਵਿਚ ...

ਪੂਰੀ ਖ਼ਬਰ »

ਗਲੋਬਲ ਕਬੱਡੀ ਲੀਗ 2018 ਸ਼ਾਨੋ-ਸ਼ੌਕਤ ਨਾਲ ਸ਼ੁਰੂ

ਜਲੰਧਰ, 15 ਅਕਤੂਬਰ (ਜਤਿੰਦਰ ਸਾਬੀ)-ਗੋਲਬਲ ਕਬੱਡੀ ਲੀਗ ਦੀ ਉਲੰਪੀਅਨ ਸੁਰਜੀਤ ਹਾਕੀ ਸਟੇਡੀਅਮ ਦੇ ਵਿਚ ਸ਼ਾਨਦਾਰ ਸ਼ੁਰੂਆਤ ਹੋਈ ਤੇ ਇਸ ਮੌਕੇ 'ਤੇ ਉਦਘਾਟਨ ਤੋਂ ਪਹਿਲਾਂ ਪੰਜਾਬ ਦੇ ਪ੍ਰਸਿੱਧ ਗਾਇਕ ਗੁਰਦਾਸ ਮਾਨ ਨੇ ਆਪਣੇ ਗੀਤਾਂ ਨਾਲ ਕਬੱਡੀ ਖੇਡ ਪ੍ਰੇਮੀਆਂ ਦਾ ...

ਪੂਰੀ ਖ਼ਬਰ »

ਗੁਰਦੁਆਰਾ ਇੰਡਸਟਰੀਅਲ ਏਰੀਆ ਵਿਖੇ ਕੀਰਤਨ ਦਰਬਾਰ

ਜਲੰਧਰ, 15 ਅਕਤੂਬਰ (ਹਰਵਿੰਦਰ ਸਿੰਘ ਫੁੱਲ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਇੰਡਸਟਰੀਅਲ ਏਰੀਆ ਵਿਖੇ ਕਰਵਾਏ ਗਏ ਕੀਰਤਨ ਦਰਬਾਰ 'ਚ ਵੱਡੀ ਗਿਣਤੀ 'ਚ ਸੰਗਤ ਨੇ ਹਾਜ਼ਰੀ ਭਰੀ ਅਤੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ | ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ...

ਪੂਰੀ ਖ਼ਬਰ »

ਜ਼ਿਲ੍ਹਾ ਜਲੰਧਰ ਬਣਿਆ ਸੂਬਾ ਸ਼ਤਰੰਜ ਚੈਂਪੀਅਨ

ਬਰਨਾਲਾ, 15 ਅਕਤੂਬਰ (ਅਸ਼ੋਕ ਭਾਰਤੀ)-64ਵੀਆਂ ਰਾਜ ਪੱਧਰੀ ਸਤਰੰਜ ਸਕੂਲੀ ਖੇਡਾਂ ਦੇ ਮੁਕਾਬਲੇ ਸਰਵਹਿੱਤਕਾਰੀ ਸੀਨੀਅਰ ਸੈਕੰਡਰੀ ਸਕੂਲ ਬਰਨਾਲਾ ਵਿਖੇ ਕਰਵਾਏ ਗਏ ਜਿਸ ਵਿਚ ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ ਦੇ ਖਿਡਾਰੀਆਂ ਨੇ ਭਾਗ ਲਿਆ | ਇਨ੍ਹਾਂ 4 ਰੋਜ਼ਾ ਰਾਜ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX