ਤਾਜਾ ਖ਼ਬਰਾਂ


ਅਮਿਤ ਅਰੋੜਾ 'ਤੇ ਹਮਲਾ ਕਰਨ ਦਾ ਮਾਮਲਾ : ਅਦਾਲਤ ਨੇ ਮੁਲਜ਼ਮਾਂ ਦੇ ਵਕੀਲ ਨੂੰ ਮੁਹੱਈਆ ਕਰਾਈ ਚਾਰਜਸ਼ੀਟ ਦੀ ਕਾਪੀ
. . .  4 minutes ago
ਐੱਸ. ਏ. ਐੱਸ. ਨਗਰ, 19 ਸਤੰਬਰ (ਜਸਬੀਰ ਸਿੰਘ ਜੱਸੀ)- ਸ਼ਿਵ ਸੈਨਾ ਆਗੂ ਅਮਿਤ ਅਰੋੜਾ 'ਤੇ ਹਮਲਾ ਕਰਨ ਦੇ ਮਾਮਲੇ 'ਚ ਅੱਜ ਐੱਨ. ਆਈ. ਏ. ਅਦਾਲਤ ਵਲੋਂ ਹਰਦੀਪ ਸਿੰਘ ਸ਼ੇਰਾ, ਰਮਨਦੀਪ...
ਫੌਜ ਮੁਖੀ ਬਿਪਿਨ ਰਾਵਤ ਨੇ ਕੀਤੇ ਬਦਰੀਨਾਥ ਮੰਦਰ ਦੇ ਦਰਸ਼ਨ
. . .  28 minutes ago
ਦੇਹਰਾਦੂਨ, 19 ਸਤੰਬਰ- ਫੌਜ ਮੁਖੀ ਜਨਰਲ ਬਿਪਿਨ ਰਾਵਤ ਨੇ ਅੱਜ ਆਪਣੀ ਪਤਨੀ ਮਧੁਲਿਕਾ ਨਾਲ ਬਦਰੀਨਾਥ ਮੰਦਰ ਦੇ ਦਰਸ਼ਨ ਕੀਤੇ। ਇਸ...
ਡੇਰਾ ਬਾਬਾ ਨਾਨਕ ਪਹੁੰਚੇ ਕੈਪਟਨ ਅਤੇ ਉਨ੍ਹਾਂ ਦੀ ਕੈਬਨਿਟ ਦੇ ਵਜ਼ੀਰ
. . .  41 minutes ago
ਡੇਰਾ ਬਾਬਾ ਨਾਨਕ, 19 ਸਤੰਬਰ (ਕਾਹਲੋਂ, ਸ਼ਰਮਾ, ਪੁਰੇਵਾਲ ਮਾਂਗਟ, ਬਾਠ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਉਨ੍ਹਾਂ ਦੀ ਕੈਬਨਿਟ ਦੇ ਕੁਝ ਵਜ਼ੀਰ ਡੇਰਾ ਬਾਬਾ ਨਾਨਕ ਵਿਖੇ ਪਹੁੰਚ ਚੁੱਕੇ...
ਕੁਝ ਸਮੇਂ ਬਾਅਦ ਡੇਰਾ ਬਾਬਾ ਨਾਨਕ 'ਚ ਸ਼ੁਰੂ ਹੋਵੇਗੀ ਪੰਜਾਬ ਕੈਬਨਿਟ ਦੀ ਬੈਠਕ
. . .  1 minute ago
ਡੇਰਾ ਬਾਬਾ ਨਾਨਕ, 19 ਸਤੰਬਰ (ਕਾਹਲੋਂ, ਸ਼ਰਮਾ, ਪੁਰੇਵਾਲ ਮਾਂਗਟ, ਬਾਠ)- ਜ਼ਿਲ੍ਹਾ ਗੁਰਦਾਸਪੁਰ ਦੇ ਇਤਿਹਾਸਕ ਕਸਬਾ ਡੇਰਾ ਬਾਬਾ ਨਾਨਕ 'ਚ ਅੱਜ ਪੰਜਾਬ ਕੈਬਨਿਟ ਦੀ ਬੈਠਕ ਮੁੱਖ ਮੰਤਰੀ ਕੈਪਟਨ...
ਝਾਰਖੰਡ 'ਚ ਕਾਂਗਰਸ ਨੂੰ ਝਟਕਾ, ਸਾਬਕਾ ਪ੍ਰਧਾਨ ਡਾ. ਅਜੇ ਕੁਮਾਰ 'ਆਪ' 'ਚ ਹੋਏ ਸ਼ਾਮਲ
. . .  about 1 hour ago
ਨਵੀਂ ਦਿੱਲੀ, 19 ਸਤੰਬਰ- ਝਾਰਖੰਡ ਕਾਂਗਰਸ ਦੇ ਸਾਬਕਾ ਪ੍ਰਧਾਨ ਡਾ. ਅਜੇ ਕੁਮਾਰ ਅੱਜ ਆਮ ਆਦਮੀ ਪਾਰਟੀ 'ਚ ਸ਼ਾਮਲ ਹੋ ਗਏ। ਉਨ੍ਹਾਂ ਨੇ ਅੱਜ 'ਆਪ' ਨੇਤਾ ਅਤੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼...
ਸ੍ਰੀਲੰਕਾ ਦੀ ਜਲ ਸੈਨਾ ਨੇ ਪੰਜ ਭਾਰਤੀ ਮਛੇਰਿਆਂ ਨੂੰ ਫੜਿਆ
. . .  about 1 hour ago
ਰਾਮੇਸ਼ਵਰਮ, 19 ਸਤੰਬਰ- ਸ੍ਰੀਲੰਕਾ ਦੀ ਜਲ ਸੈਨਾ ਨੇ ਅੱਜ ਸਵੇਰੇ ਡੈਲਫਟ ਟਾਪੂ ਦੇ ਨੇੜਿਓਂ ਪੁਦੁਕੋਟੀ ਜ਼ਿਲ੍ਹੇ ਦੇ ਜਗਤਪੱਟੀਨਮ...
ਕਾਰ ਦੀ ਟਰੈਕਟਰ-ਟਰਾਲੀ ਨਾਲ ਹੋਈ ਭਿਆਨਕ ਟੱਕਰ, ਮਾਂ-ਪੁੱਤ ਸਣੇ ਤਿੰਨ ਦੀ ਮੌਤ
. . .  about 1 hour ago
ਪਾਤੜਾਂ, 19 ਸਤੰਬਰ (ਗੁਰਵਿੰਦਰ ਸਿੰਘ ਬੱਤਰਾ)- ਹਿਸਾਰ-ਚੰਡੀਗੜ੍ਹ ਰੋਡ 'ਤੇ ਪਾਤੜਾਂ ਦੇ ਨੇੜਲੇ ਪਿੰਡ ਬਾਦਲਗੜ੍ਹ ਨਜ਼ਦੀਕ ਅੱਜ ਟਰੈਕਟਰ-ਟਰਾਲੀ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ 'ਚ ਮਾਂ-ਪੁੱਤ ਸਣੇ ਤਿੰਨ ਲੋਕਾਂ...
ਘਰ ਨਾਲ ਟਕਰਾਈ ਬੱਸ, 7 ਲੋਕ ਜ਼ਖ਼ਮੀ
. . .  about 1 hour ago
ਭੋਪਾਲ, 19 ਸਤੰਬਰ- ਮੱਧ ਪ੍ਰਦੇਸ਼ ਦੇ ਮੂਰੈਨਾ ਜ਼ਿਲ੍ਹੇ 'ਚ ਅੱਜ ਇੱਕ ਬੱਸ ਘਰ ਨਾਲ ਟਕਰਾਅ ਗਈ। ਇਸ ਹਾਦਸੇ 'ਚ ਸੱਤ ਲੋਕ ਜ਼ਖ਼ਮੀ ਹੋ ਗਏ। ਜਾਣਕਾਰੀ...
ਲੜਾਕੂ ਜਹਾਜ਼ 'ਤੇਜਸ' 'ਚ ਉਡਾਣ ਭਰਨ ਵਾਲੇ ਦੇਸ਼ ਦੇ ਪਹਿਲੇ ਰੱਖਿਆ ਮੰਤਰੀ ਬਣੇ ਰਾਜਨਾਥ ਸਿੰਘ
. . .  about 2 hours ago
ਬੈਂਗਲੁਰੂ, 19 ਸਤੰਬਰ- ਕਰਨਾਟਕ ਦੇ ਬੈਂਗਲੁਰੂ 'ਚ ਅੱਜ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਸਵਦੇਸ਼ੀ ਲੜਾਕੂ ਜਹਾਜ਼ 'ਤੇਜਸ' 'ਚ ਉਡਾਣ ਭਰੀ। ਪਹਿਲੀ ਵਾਰ ਦੇਸ਼ ਦੇ ਰੱਖਿਆ ਮੰਤਰੀ ਨੇ 'ਤੇਜਸ' 'ਚ...
ਐਸ.ਜੀ.ਪੀ.ਸੀ. ਦੀ ਸੁਲਤਾਨਪੁਰ ਲੋਧੀ 'ਚ ਅੱਜ ਅਹਿਮ ਬੈਠਕ
. . .  about 3 hours ago
ਸੁਲਤਾਨਪੁਰ ਲੋਧੀ, 19 ਸਤੰਬਰ (ਥਿੰਦ, ਹੈਪੀ, ਲਾਡੀ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਇੱਕ ਅਹਿਮ ਮੀਟਿੰਗ ਅੱਜ 11 ਵਜੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਹੋ ਰਹੀ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ਹੇਠ ਹੋ ਰਹੀ ਮੀਟਿੰਗ...
ਦਹੇਜ ਖ਼ਾਤਰ ਨੂੰਹ ਤੇ ਤਿੰਨ ਮਹੀਨਿਆਂ ਦੀ ਮਾਸੂਮ ਨੂੰ ਲਗਾਈ ਅੱਗ, ਮੌਤ
. . .  about 4 hours ago
ਰਾਮਪੁਰ, 19 ਸਤੰਬਰ - ਉਤਰ ਪ੍ਰਦੇਸ਼ ਸਥਿਤ ਰਾਮਪੁਰ ਦੇ ਹਾਜੀਪੁਰਾ ਮੁਹੱਲਾ ਵਿਚ ਇਕ ਦਿਲ ਦਹਿਲਾਉਣ ਵਾਲੀ ਵਾਰਦਾਤ ਸਾਹਮਣੇ ਆਈ ਹੈ। ਇਕ ਔਰਤ ਤੇ ਉਸ ਦੀ ਤਿੰਨ ਮਹੀਨਿਆਂ ਦੀ ਮਾਸੂਮ ਬੇਟੀ ਦੀ ਉਸ ਦੇ ਸਹੁਰਿਆਂ ਵੱਲੋਂ ਅੱਗ ਲਗਾ ਕੇ ਹੱਤਿਆ ਕਰ ਦਿੱਤੀ ਗਈ। ਸਹੁਰਿਆਂ ਵੱਲੋਂ...
ਆਵਾਜਾਈ ਜੁਰਮਾਨਿਆਂ 'ਚ ਵਾਧੇ ਖਿਲਾਫ 34 ਟਰਾਂਪੋਰਟ ਸੰਗਠਨਾਂ ਦੀ ਹੜਤਾਲ
. . .  about 3 hours ago
ਨਵੀਂ ਦਿੱਲੀ, 19 ਸਤੰਬਰ - ਨਵੇਂ ਮੋਟਰ ਵਹੀਕਲ ਐਕਟ ਤਹਿਤ ਆਵਾਜਾਈ ਜੁਰਮਾਨਾ ਕਈ ਗੁਣਾ ਵਧਾਏ ਜਾਣ ਦੇ ਵਿਰੋਧ ਵਿਚ ਆਲ ਇੰਡੀਆ ਮੋਟਰ ਟਰਾਂਸਪੋਰਟਰ ਐਸੋਸੀਏਸ਼ਨ ਨੇ ਅੱਜ ਦੇਸ਼ ਭਰ ਵਿਚ ਹੜਤਾਲ ਕੀਤੀ ਹੈ। ਮੋਟਰ ਵਹੀਕਲ ਐਕਟ ਵਿਚ ਸੋਧ ਦੇ ਨਾਲ ਲਾਗੂ ਕੀਤੇ ਨਿਯਮਾਂ ਨੂੰ...
ਅੱਜ ਦਾ ਵਿਚਾਰ
. . .  about 4 hours ago
ਬੈਂਕ ਦੀ ਇਮਾਰਤ ਵਿਚ ਅਚਾਨਕ ਲੱਗੀ ਅੱਗ
. . .  1 day ago
ਅਹਿਮਦਗੜ੍ਹ ,18 ਸਤੰਬਰ (ਸੋਢੀ) -ਸਥਾਨਕ ਪੰਜਾਬ ਐਂਡ ਸਿੰਧ ਬੈਂਕ ਦੀ ਇਮਾਰਤ ਵਿਚ ਅੱਜ ਰਾਤ ਕਰੀਬ 10 ਵਜੇ ਅਚਾਨਕ ਅੱਗ ਲੱਗ ਗਈ।ਜਿਸ ਕਾਰਨ ਬੈਂਕ ਵਿਚ ਪਿਆ ਕਾਫੀ ਰਿਕਾਰਡ, ਬੈਂਕ ਵਿਚ ਲੱਗੇ ਏਅਰ ਕੰਡੀਸ਼ਨਰ ਅਤੇ ਪੱਖਿਆਂ ਤੋਂ ਇਲਾਵਾ...
ਭਾਰਤ-ਦੱਖਣੀ ਅਫ਼ਰੀਕਾ ਦੂਸਰਾ ਟੀ-20 : ਭਾਰਤ ਨੇ ਦੱਖਣੀ ਅਫ਼ਰੀਕਾ ਨੂੰ 7 ਵਿਕਟਾਂ ਨਾਲ ਹਰਾਇਆ
. . .  1 day ago
ਸ਼ਕਤੀ ਨਹਿਰ 'ਚ ਡਿੱਗੀ ਕਾਰ ਮਿਲੀ ,ਕਾਰ ਸਵਾਰਾਂ ਦੀ ਭਾਲ ਜਾਰੀ
. . .  1 day ago
ਮਾਂ ਬੋਲੀ ਪੰਜਾਬੀ ਦੇ ਹੱਕ 'ਚ ਸੋਸ਼ਲ ਮੀਡੀਆ 'ਤੇ ਉੱਠੀ ਲਹਿਰ
. . .  1 day ago
ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦੇਹਾਤੀ ਦੇ ਦੋ ਦਰਜਨ ਕਰਮਚਾਰੀਆਂ ਦਾ ਡੋਪ ਟੈੱਸਟ ਪੌਜੀਟਿਵ ਆਇਆ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਦੂਸਰਾ ਟੀ-20 : ਦੱਖਣੀ ਅਫ਼ਰੀਕਾ ਨੇ ਭਾਰਤ ਨੂੰ ਦਿੱਤਾ 150 ਦੌੜਾਂ ਦਾ ਟੀਚਾ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਦੂਸਰਾ ਟੀ-20 : ਦੱਖਣੀ ਅਫ਼ਰੀਕਾ ਦਾ ਤੀਸਰਾ ਖਿਡਾਰੀ ਆਊਟ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਦੂਸਰਾ ਟੀ-20 : ਦੱਖਣੀ ਅਫ਼ਰੀਕਾ ਦਾ ਦੂਸਰਾ ਖਿਡਾਰੀ (ਕੁਵਿੰਟਨ ਡੀ ਕਾਕ) 54 ਦੌੜਾਂ ਬਣਾ ਕੇ ਆਊਟ
. . .  1 day ago
ਇੱਕ ਹੋਰ ਬੇਰੁਜ਼ਗਾਰ ਈ.ਟੀ.ਟੀ ਅਧਿਆਪਕ ਵੱਲੋਂ ਮਰਨ ਵਰਤ ਸ਼ੁਰੂ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਦੂਸਰਾ ਟੀ-20 : 10 ਓਵਰਾ ਤੋਂ ਬਾਅਦ ਦੱਖਣੀ ਅਫ਼ਰੀਕਾ 78/1
. . .  1 day ago
ਰਾਬਰਟ ਸੀ.ਓ ਬ੍ਰਾਇਨ ਹੋਣਗੇ ਅਮਰੀਕਾ ਦੇ ਨਵੇਂ ਕੌਮੀ ਸੁਰੱਖਿਆ ਸਲਾਹਕਾਰ
. . .  1 day ago
ਰੇਲਵੇ ਸਟੇਸ਼ਨ ਤੋਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
. . .  1 day ago
ਭਾਰਤ-ਦੱਖਣੀ ਅਫ਼ਰੀਕਾ ਦੂਸਰਾ ਟੀ-20 : 5 ਓਵਰਾ ਤੋਂ ਬਾਅਦ ਦੱਖਣੀ ਅਫ਼ਰੀਕਾ 32/1
. . .  1 day ago
ਭਾਰਤ-ਦੱਖਣੀ ਅਫ਼ਰੀਕਾ ਦੂਸਰਾ ਟੀ-20 : ਦੱਖਣੀ ਅਫ਼ਰੀਕਾ ਦਾ ਪਹਿਲਾ ਖਿਡਾਰੀ ਆਊਟ
. . .  1 day ago
ਟਰੰਪ ਵੱਲੋਂ ਈਰਾਨ 'ਤੇ ਪਾਬੰਦੀਆਂ ਵਧਾਉਣ ਦੇ ਹੁਕਮ
. . .  1 day ago
ਕਦੇ ਵੀ ਹਿੰਦੀ ਨੂੰ ਦੂਸਰੀਆਂ ਖੇਤਰੀ ਭਾਸ਼ਾਵਾਂ ਉੱਪਰ ਥੋਪਣ ਦੀ ਗੱਲ ਨਹੀ ਕਹੀ - ਅਮਿਤ ਸ਼ਾਹ
. . .  1 day ago
ਕਸ਼ਮੀਰ 'ਚ ਕਰਫ਼ਿਊ ਹਟਾਏ ਜਾਣ ਤੱਕ ਭਾਰਤ ਨਾਲ ਗੱਲਬਾਤ ਨਹੀਂ - ਇਮਰਾਨ ਖਾਨ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਦੂਸਰਾ ਟੀ-20 : ਟਾਸ ਜਿੱਤ ਕੇ ਭਾਰਤ ਵੱਲੋਂ ਪਹਿਲਾ ਗੇਂਦਬਾਜ਼ੀ ਦਾ ਫ਼ੈਸਲਾ
. . .  1 day ago
8 ਤਹਿਸੀਲਦਾਰਾਂ ਤੇ 4 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ
. . .  1 day ago
ਪ੍ਰਧਾਨ ਮੰਤਰੀ ਨੂੰ ਮਿਲੀ ਮਮਤਾ ਬੈਨਰਜੀ
. . .  1 day ago
ਐਲੀ ਮਾਂਗਟ ਨੂੰ ਮਿਲੀ ਜ਼ਮਾਨਤ
. . .  1 day ago
ਇੱਕ ਆਈ. ਏ. ਐੱਸ. ਅਤੇ ਚਾਰ ਪੀ. ਸੀ. ਐੱਸ. ਅਫ਼ਸਰਾਂ ਦੇ ਤਬਾਦਲੇ
. . .  1 day ago
ਹਿੰਦੀ 'ਤੇ ਹੰਗਾਮਾ ਜਾਰੀ, ਹੁਣ ਰਜਨੀਕਾਂਤ ਨੇ ਕਿਹਾ- ਥੋਪੀ ਨਹੀਂ ਜਾਣੀ ਚਾਹੀਦੀ ਕੋਈ ਵੀ ਭਾਸ਼ਾ
. . .  1 day ago
ਬੱਸ ਕੰਡਕਟਰ ਵਲੋਂ ਲੜਕੀ ਦੇ ਥੱਪੜ ਮਾਰੇ ਜਾਣ ਦੇ ਵਿਰੋਧ 'ਚ ਵਿਦਿਆਰਥੀਆਂ ਨੇ ਕਾਲਜ ਅੱਗੇ ਲਾਇਆ ਧਰਨਾ
. . .  1 day ago
ਪੰਜਾਬ ਸਰਕਾਰ ਦੇ ਵਲੰਟੀਅਰਾਂ ਵਲੋਂ ਸੁਲਤਾਨਪੁਰ ਲੋਧੀ ਅੰਦਰ ਕੀਤੀ ਗਈ ਸਫ਼ਾਈ
. . .  1 day ago
ਕਾਰ ਅਤੇ ਸਕੂਟਰੀ ਵਿਚਾਲੇ ਹੋਈ ਭਿਆਨਕ ਟੱਕਰ 'ਚ ਇੱਕ ਵਿਅਕਤੀ ਦੀ ਮੌਤ
. . .  1 day ago
ਬੇਰੁਜ਼ਗਾਰ ਬੀ. ਐੱਡ ਅਧਿਆਪਕਾਂ ਵਲੋਂ ਵੀ ਭੁੱਖ ਹੜਤਾਲ ਸ਼ੁਰੂ
. . .  1 day ago
ਕਰਤਾਰਪੁਰ ਲਾਂਘੇ ਅਤੇ ਡੇਰਾ ਬਾਬਾ ਨਾਨਕ ਦੇ ਵਿਕਾਸ ਕੰਮਾਂ ਨੂੰ ਲੈ ਕੇ ਮੀਟਿੰਗ ਕੱਲ੍ਹ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਹੁੰਚਣਗੇ
. . .  1 day ago
ਟਿੱਪਰ ਵਲੋਂ ਕੁਚਲੇ ਜਾਣ ਕਾਰਨ ਗਾਇਕ ਮਾਸਟਰ ਸਲੀਮ ਦੀ ਭਾਬੀ ਦੀ ਮੌਤ
. . .  1 day ago
ਕੇਂਦਰੀ ਕੈਬਨਿਟ ਦੇ ਵੱਡੇ ਫ਼ੈਸਲੇ- ਰੇਲਵੇ ਕਰਮਚਾਰੀਆਂ ਨੂੰ ਮਿਲੇਗਾ 78 ਦਿਨਾਂ ਦਾ ਬੋਨਸ, ਈ-ਸਿਗਰਟ 'ਤੇ ਪਾਬੰਦੀ
. . .  1 day ago
ਖੇਮਕਰਨ ਵਿਖੇ ਦੁਕਾਨਦਾਰਾਂ ਅਤੇ ਕਿਸਾਨਾਂ ਵਲੋਂ ਪ੍ਰਦਰਸ਼ਨ
. . .  1 day ago
ਕੈਬਨਿਟ ਬੈਠਕ ਦਾ ਫ਼ੈਸਲਾ- ਰੇਲਵੇ ਕਰਮਚਾਰੀਆਂ ਨੂੰ ਲਗਾਤਾਰ ਛੇਵੇਂ ਸਾਲ ਦਾ ਬੋਨਸ, ਕਰਮਚਾਰੀਆਂ ਨੂੰ 78 ਦਿਨਾਂ ਦੀ ਤਨਖ਼ਾਹ ਬੋਨਸ ਵਜੋਂ ਦਿੱਤੀ ਜਾਵੇਗੀ
. . .  1 day ago
ਕੈਬਨਿਟ ਬੈਠਕ ਦਾ ਫ਼ੈਸਲਾ- ਈ-ਸਿਗਰਟ 'ਤੇ ਸਰਕਾਰ ਨੇ ਪੂਰੀ ਤਰ੍ਹਾਂ ਨਾਲ ਲਾਈ ਪਾਬੰਦੀ
. . .  1 day ago
ਕੈਬਨਿਟ ਦੇ ਫ਼ੈਸਲਿਆਂ 'ਤੇ ਕੇਂਦਰੀ ਮੰਤਰੀ ਨਿਰਮਲਾ ਸੀਤਾਰਮਨ ਅਤੇ ਪ੍ਰਕਾਸ਼ ਜਾਵੜੇਕਰ ਕਰ ਰਹੇ ਪ੍ਰੈੱਸ ਕਾਨਫ਼ਰੰਸ
. . .  1 day ago
ਜਲੰਧਰ ਨਗਰ ਨਿਗਮ ਦੇ ਬੀ. ਐਂਡ ਆਰ. ਵਿਭਾਗ 'ਚ ਵਿਜੀਲੈਂਸ ਵਲੋਂ ਛਾਪੇਮਾਰੀ
. . .  1 day ago
ਸਿਵਲ ਹਸਪਤਾਲ ਸੰਗਰੂਰ ਦੀ ਐਮਰਜੈਂਸੀ 'ਚ ਵੀ ਦੋਹਾਂ ਅਧਿਆਪਕਾਂ ਦਾ ਮਰਨ ਵਰਤ ਜਾਰੀ
. . .  1 day ago
ਸਕੇ ਭਰਾਵਾਂ ਨੂੰ ਅਗਵਾ ਕਰਨ ਦਾ ਮਾਮਲਾ : ਅਦਾਲਤ ਨੇ ਸਾਬਕਾ ਇੰਸਪੈਕਟਰ ਜੋਗਿੰਦਰ ਸਿੰਘ ਨੂੰ ਸੁਣਾਈ 6 ਸਾਲ ਦੀ ਸਜ਼ਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 30 ਅੱਸੂ ਸੰਮਤ 550

ਪਟਿਆਲਾ

ਅਧਿਆਪਕਾਂ ਨੇ ਸਿਰ 'ਤੇ ਕਾਲੀਆਂ ਪੱਟੀਆਂ ਬੰਨ੍ਹ ਕੇ ਮਨਾਇਆ ਕਾਲਾ ਹਫ਼ਤਾ

ਪਟਿਆਲਾ, 15 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)-ਸਾਂਝਾ ਅਧਿਆਪਕ ਮੋਰਚਾ ਪੰਜਾਬ ਦੀ ਅਗਵਾਈ ਵਿਚ ਚੱਲ ਰਿਹਾ ਪੱਕਾ ਮੋਰਚਾ ਤੇ ਮਰਨ ਵਰਤ ਅੱਜ ਨੌਵੇਂ ਦਿਨ ਵਿਚ ਦਾਖ਼ਲ ਹੋਣ 'ਤੇ ਅਧਿਆਪਕਾਂ ਨੇ ਕਾਲਾ ਹਫ਼ਤਾ ਮਨਾਉਂਦਿਆਂ ਪੰਜਾਬ ਭਰ ਵਿਚ ਅਧਿਆਪਕਾਂ ਵਲੋਂ ਕਾਲੇ ਬਿੱਲੇ ਲਗਾ ਕੇ ਪੜ੍ਹਾਉਣ ਮਗਰੋਂ ਅਰਥੀ ਫ਼ੂਕ ਮੁਜ਼ਾਹਰੇ ਕੀਤੇ ਗਏ | ਇਸ ਮੌਕੇ ਸੂਬਾ ਕਨਵੀਨਰ ਦਵਿੰਦਰ ਸਿੰਘ ਪੂਨੀਆ, ਹਰਦੀਪ ਸਿੰਘ ਟੋਡਰਪੁਰ ਨੇ ਆਖਿਆ ਕਿ ਅਧਿਆਪਕਾਂ ਦੇ ਇਸ ਸੰਘਰਸ਼ ਤੇ ਉਨ੍ਹਾਂ ਦੀਆਂ ਜਾਇਜ਼ ਮੰਗਾਂ 'ਤੇ ਵਿਚਾਰ ਵਟਾਂਦਰਾ ਕਰਨ ਅਤੇ ਉਨ੍ਹਾਂ ਦਾ ਵਾਜਬ ਹੱਲ ਕਰਨ ਦੀ ਥਾਂ ਮੁੱਖ ਮੰਤਰੀ ਪੰਜਾਬ ਵਲੋਂ ਤਨਖ਼ਾਹਾਂ ਵਿਚ 75 ਫ਼ੀਸਦੀ ਤੱਕ ਦੀ ਕਟੌਤੀ ਕਰਨ ਮਗਰੋਂ ਵੀ ਵੱਧ ਤਨਖ਼ਾਹ ਦੇਣ ਦਾ ਬਿਆਨ ਜਾਰੀ ਕਰਨਾ ਗੁੰਮਰਾਹਕੁੰਨ ਹੈ¢
ਇਸ ਸਮੇਂ ਸਾਂਝੇ ਮੋਰਚੇ ਦੇ ਸੂਬਾ ਕੋ ਕਨਵੀਨਰ ਹਰਦੀਪ ਸਿੰਘ ਟੋਡਰਪੁਰ, ਵਿਨੀਤ ਕੁਮਾਰ, ਦੀਦਾਰ ਸਿੰਘ ਮੁਦਕੀ, ਡਾ. ਅੰਮਿ੍ਤਪਾਲ ਸਿੱਧੂ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਐਸ.ਐਸ.ਏ./ਰਮਸਾ/ਮਾਡਲ/ਆਦਰਸ਼ ਸਕੂਲ ਅਧਿਆਪਕਾਂ ਦੇ ਬਹੁਗਿਣਤੀ ਅਤੇ ਤੱਥ ਪੂਰਨ ਦਸਤਾਵੇਜ਼ਾਂ ਨੂੰ ਅਣਗੋਲਿਆਂ ਕਰ ਰੈਗੂਲਰ ਦੇ ਭਲਚਾਵੇ ਹੇਠ ਤਨਖ਼ਾਹਾਂ ਵਿਚ 65 ਫ਼ੀਸਦੀ ਤੋਂ 75 ਫ਼ੀਸਦੀ ਕੱਟ ਦੇ ਵਿਰੋਧ ਵਿਚ ਚੱਲ ਰਹੇ ਮਰਨ ਵਰਤ ਅਤੇ ਬਾਕੀ ਵਿਭਾਗੀ ਮੰਗਾਂ ਤੋਂ ਇਲਾਵਾ ਅਧਿਆਪਕਾਂ ਨਾਲ ਬੁਰਾ ਵਿਵਹਾਰ ਕਰਨ ਵਾਲੇ ਤੇ ਅਖੌਤੀ ਪੋ੍ਰਜੈਕਟਾਂ ਰਾਹੀਂ ਸਿੱਖਿਆ ਦਾ ਉਜਾੜਾ ਕਰਨ ਵਾਲੇ ਸਿੱਖਿਆ ਸਕੱਤਰ ਨੂੰ ਸਿੱਖਿਆ ਵਿਭਾਗ 'ਚੋਂ ਹਟਾਉਣ ਆਦਿ ਮੰਗਾਂ 'ਚ ਪੱਕਾ ਮੋਰਚੇ ਵਿਚ ਅੱਜ ਬਠਿੰਡਾ, ਰੋਪੜ ਤੇ ਪਟਿਆਲਾ ਸਮੇਤ ਪੰਜਾਬ ਭਰ ਤੋਂ ਵੱਡੀ ਗਿਣਤੀ ਵਿਚ ਅਧਿਆਪਕਾਂ ਨੇ ਭਰਵੀਂ ਸ਼ਮੂਲੀਅਤ ਕੀਤੀ | ਅੱਜ ਪੱਕੇ ਮੋਰਚੇ ਦਰਮਿਆਨ ਚੱਲ ਰਹੇ ਮਰਨ ਵਰਤ ਵਿਚ ਸ਼ਾਮਿਲ ਕੁੱਲ 17 ਅਧਿਆਪਕਾਂ ਵਿਚੋਂ ਦੋ ਮਹਿਲਾ ਅਧਿਆਪਕਾਵਾਂ ਦੀ ਹਾਲਤ ਵਿਗੜੀ | ਇਸ ਮੌਕੇ ਭਰਾਤਰੀ ਜਥੇਬੰਦੀਆਂ ਵਲੋਂ ਡਾ. ਦਰਸ਼ਨ ਪਾਲ (ਕਿਸਾਨ ਯੂਨੀਅਨ ਏਕਤਾ ਡਕੌਦਾ), ਮਲਾਗਰ ਸਿੰਘ ਖਮਾਣੋਂ, ਵਰਿੰਦਰ ਸਿੰਘ ਮੋਮੀ, ਜਗਰੂਪ ਸਿੰਘ, ਦਿਲਬਾਗ ਸਿੰਘ ਚਾਹਲ, ਸ਼ਮਸ਼ੇਰ ਸਿੰਘ ਤੋਂ ਇਲਾਵਾ ਮੋਰਚੇ ਦੇ ਸੂਬਾ ਕਮੇਟੀ ਮੈਂਬਰ ਵਿਕਰਮ ਦੇਵ ਸਿੰਘ, ਕੁਲਦੀਪ ਸਿੰਘ ਦੌੜਕਾ, ਦਿਗਵਿਜੇਪਾਲ ਸ਼ਰਮਾ, ਪਰਮਜੀਤ ਸਿੰਘ, ਮਨਜੀਤ ਸਿੰਘ, ਬੇਅੰਤ ਸਿੰਘ, ਅਸ਼ਵਨੀ ਸ਼ਰਮਾ, ਗੁਰਵਿੰਦਰ ਸਸਕੌਰ, ਅਸ਼ੋਕ ਖਾਲਸਾ, ਅਮਰਦੀਪ ਸਿੰਘ, ਗੁਰਪ੍ਰੀਤ ਸਿੰਘ ਆਦਿ ਨੇ ਸੰਬੋਧਨ ਕੀਤਾ | ਅੱਜ ਸਾਂਝਾ ਅਧਿਆਪਕ ਮੋਰਚਾ ਵਲੋਂ ਦਿੱਤੇ ਜਾ ਰਹੇ ਧਰਨੇ ਵਿਚ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ, ਹਰਪ੍ਰੀਤ ਕੌਰ ਮੁਖਮੈਲਪੁਰ, ਆਮ ਆਦਮੀ ਪਾਰਟੀ ਦੇ ਬਰਨਾਲੇ ਤੋਂ ਵਿਧਾਇਕ ਮੀਤ ਹੇਅਰ ਨੇ ਅਧਿਆਪਕਾਂ ਦੀਆਂ ਮੰਗਾਂ ਦਾ ਸਮਰਥਨ ਕੀਤਾ ਅਤੇ ਸਰਕਾਰ ਤੋਂ ਇਨ੍ਹਾਂ ਮੰਗਾਂ ਨੂੰ ਲਾਗੂ ਕਰਨ ਦੀ ਮੰਗ ਕੀਤੀ |

ਕਿਸਾਨ ਯੂਨੀਅਨ ਏਕਤਾ ਡਕੌ ਾਦਾ ਨੇ ਪਰਾਲੀ ਸਾੜੀ ਸਰਕਾਰ ਿਖ਼ਲਾਫ਼ ਕੀਤੀ ਨਾਅਰੇਬਾਜ਼ੀ

ਪਾਤੜਾਂ, 15 ਅਕਤੂਬਰ (ਜਗਦੀਸ਼ ਸਿੰਘ ਕੰਬੋਜ)-ਇਕ ਪਾਸੇ ਸਰਕਾਰ ਵਲੋਂ ਪਰਾਲੀ ਸਾੜਨ ਵਾਲੇ ਕਿਸਾਨਾਂ ਦੇ ਿਖ਼ਲਾਫ਼ ਸਖ਼ਤ ਕਾਰਵਾਈ ਕੀਤੇ ਜਾਣ ਦੇ ਦਮਗਜੇ ਮਾਰੇ ਜਾ ਰਹੇ ਹਨ, ਪਰ ਦੂਜੇ ਪਾਸੇ ਕਿਸਾਨ ਯੂਨੀਅਨਾਂ ਪਰਾਲੀ ਸਾੜਨ ਵਾਲੇ ਕਿਸਾਨਾਂ ਦੇ ਹੱਕ 'ਚ ਖੜ੍ਹ ਗਈਆਂ ਹਨ | ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਪ੍ਰਸ਼ਾਸਨ ਵਲੋਂ ਪੁਕਟਾ ਅਧਿਆਪਕਾ ਨੂੰ ਕੰਮ 'ਤੇ ਜਾਣ ਦੀ ਅਪੀਲ

ਪਟਿਆਲਾ, 15 ਅਕਤੂਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਕਾਂਸਟੀਚਿਊਾਟ ਕਾਲਜਾਂ ਦੇ ਕੰਟਰੈਕਟ ਅਧਿਆਪਕਾਂ ਵਲੋਂ ਲਗਾਏ ਜਾ ਰਹੇ ਧਰਨੇ ਬਾਰੇ ਯੂਨੀਵਰਸਿਟੀ ਪ੍ਰਸ਼ਾਸਨ ਵਲੋਂ ਅੱਜ ਦੇਰ ਸ਼ਾਮ ਆਪਣਾ ਪੱਖ ਦੱਸਿਆ ਗਿਆ | ਨਿਰਦੇਸ਼ਕ ...

ਪੂਰੀ ਖ਼ਬਰ »

ਕਾਂਗਰਸੀ ਵਰਕਰਾਂ ਨੇ ਬਨੂੜ ਦੇ ਸਬ-ਤਹਿਸੀਲ ਦਫ਼ਤਰ ਵਿਖੇ ਦਿੱਤਾ ਧਰਨਾ

ਬਨੂੜ, 15 ਅਕਤੂਬਰ (ਭੁਪਿੰਦਰ ਸਿੰਘ)-ਰਾਜਪੁਰਾ ਹਲਕੇ ਦੇ ਵਿਧਾਇਕ ਹਰਦਿਆਲ ਸਿੰਘ ਕੰਬੋਜ ਦੇ ਸਪੁੱਤਰ ਨਿਰਭੈ ਸਿੰਘ ਮਿਲਟੀ ਦੀ ਅਗਵਾਈ ਹੇਠ ਕਾਂਗਰਸੀ ਵਰਕਰਾਂ ਨੇ ਅੱਜ ਸਬ-ਤਹਿਸੀਲ ਬਨੂੜ ਦੇ ਦਫ਼ਤਰ ਅੱਗੇ ਧਰਨਾ ਦਿੱਤਾ | ਉਨ੍ਹਾਂ ਨਾਇਬ ਤਹਿਸੀਲਦਾਰ ਿਖ਼ਲਾਫ਼ ...

ਪੂਰੀ ਖ਼ਬਰ »

ਮੁੱਖ ਮੰਤਰੀ ਵਲੋਂ ਅਧਿਆਪਕਾਂ ਦੀ ਤਨਖ਼ਾਹ ਦੀ ਮੰਗ ਪ੍ਰਵਾਨ ਕਰਨ ਤੋਂ ਇਨਕਾਰੀ ਹੋਣਾ ਮੰਦਭਾਗਾ- ਰੱਖੜਾ

ਪਟਿਆਲਾ, 15 ਅਕਤੂਬਰ (ਗੁਰਪ੍ਰੀਤ ਸਿੰਘ ਚੱਠਾ)- ਸੁਰਜੀਤ ਸਿੰਘ ਰੱਖੜਾ ਤੇ ਜ਼ਿਲ੍ਹੇ ਦੀ ਲੀਡਰਸ਼ਿਪ ਅੱਜ ਇੱਥੇ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਨੇੜੇ ਚੱਲ ਰਹੇ ਧਰਨੇ 'ਚ ਸ਼ਾਮਲ ਹੋਈ ਤੇ ਸਰਕਾਰ ਦੀ ਧੱਕੇਸ਼ਾਹੀ ਦੀ ਜ਼ੋਰਦਾਰ ਨਿਖੇਧੀ ਕੀਤੀ | ਪੰਜਾਬ ਦੇ ਸਾਬਕਾ ...

ਪੂਰੀ ਖ਼ਬਰ »

ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ

ਘਨੌਰ, 15 ਅਕਤੂਬਰ (ਬਲਜਿੰਦਰ ਸਿੰਘ ਗਿੱਲ)-ਪੁਲਿਸ ਥਾਣਾ ਘਨੌਰ ਦੇ ਪਿੰਡ ਅਲੰਮਦੀਪੁਰ ਦੇ ਬੱਸ ਸਟੈਂਡ ਤੋਂ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ ਹੈ | ਜਿਸ ਦੀ ਉਮਰ ਤਕਰੀਬਨ 55 ਕੁ ਸਾਲ ਦੀ ਜਾਪਦੀ ਹੈ | ਜਿਸ ਨੇ ਚਿੱਟੇ ਰੰਗ ਦੀ ਕਮੀਜ਼ ਤੇ ਭੰਗਵੇਂ ਰੰਗ ਦੀ ਧੋਤੀ ਪਾਈ ਹੋਈ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਵਿਖੇ ਉਪ-ਕੁਲਪਤੀ ਦਫ਼ਤਰ ਅੱਗੇ ਧਰਨਾ 12ਵੇਂ ਦਿਨ ਵੀ ਜਾਰੀ

ਪਟਿਆਲਾ, 15 ਅਕਤੂਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਕਾਂਸਟੀਚੂਐਾਟ ਕਾਲਜਾਂ ਦੇ ਕੰਟਰੈਕਟ ਆਧਾਰਿਤ ਅਧਿਆਪਕਾਂ ਦੀ ਜਥੇਬੰਦੀ ਪੁਕਟਾ ਦੀ ਅਗਵਾਈ ਵਿਚ ਪੰਜਾਬੀ ਯੂਨੀਵਰਸਿਟੀ ਦੇ ਉਪ-ਕੁਲਪਤੀ ਦਫ਼ਤਰ ਅੱਗੇ ਚੱਲ ਰਿਹਾ ਦਿਨ ਰਾਤ ਦਾ ...

ਪੂਰੀ ਖ਼ਬਰ »

ਵੱਖ-ਵੱਖ ਮਾਮਲਿਆਂ 'ਚ 25 ਗਰਾਮ ਸਮੈਕ ਬਰਾਮਦ

ਪਟਿਆਲਾ, 15 ਅਕਤੂਬਰ (ਆਤਿਸ਼ ਗੁਪਤਾ)-ਪਟਿਆਲਾ ਪੁਲਿਸ ਨੇ ਭੈੜੇ ਅਨਸਰਾਂ ਦੇ ਿਖ਼ਲਾਫ਼ ਕਾਰਵਾਈ ਕਰਦੇ ਹੋਏ ਵੱਖ-ਵੱਖ ਮਾਮਲਿਆਂ 'ਚ 25 ਗਰਾਮ ਸਮੈਕ ਬਰਾਮਦ ਕਰਕੇ ਔਰਤ ਸਮੇਤ ਦੋ ਦੇ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਇਹ ਕਾਰਵਾਈ ਥਾਣਾ ਸਿਵਲ ਲਾਈਨ ਦੇ ਸਹਾਇਕ ਥਾਣੇਦਾਰ ...

ਪੂਰੀ ਖ਼ਬਰ »

ਘਰ 'ਚੋਂ ਦਿਨ-ਦਿਹਾੜੇ ਗਹਿਣੇ ਤੇ ਨਕਦੀ ਚੋਰੀ

ਪਟਿਆਲਾ, 15 ਅਕਤੂਬਰ (ਆਤਿਸ਼ ਗੁਪਤਾ)-ਸਥਾਨਕ ਮਜੀਠੀਆ ਇਨਕਲੇਵ ਪਟਿਆਲਾ ਵਿਖੇ ਸਥਿਤ ਘਰ 'ਚ ਦਿਨ-ਦਿਹਾੜੇ ਚੋਰਾਂ ਵਲੋਂ ਦਾਖ਼ਲ ਹੋ ਕੇ ਭਾਰੀ ਮਾਤਰਾ 'ਚ ਸੋਨੇ-ਚਾਂਦੀ ਦੇ ਗਹਿਣੇ ਤੇ ਨਕਦੀ 'ਤੇ ਹੱਥ ਸਾਫ਼ ਕਰਕੇ ਫ਼ਰਾਰ ਹੋ ਗਏ ਹਨ | ਇਸ ਸਬੰਧੀ ਜਾਣਕਾਰੀ ਮਿਲਦੇ ਹੀ ਪੁਲਿਸ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਦੀ ਮੌਤ

ਰਾਜਪੁਰਾ, 15 ਅਕਤੂਬਰ (ਜੀ.ਪੀ. ਸਿੰਘ, ਰਣਜੀਤ ਸਿੰਘ)-ਚੰਡੀਗੜ੍ਹ ਰੋਡ 'ਤੇ ਵਾਪਰੇ ਇਕ ਸੜਕ ਹਾਦਸੇ ਚ ਇਕ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ | ਥਾਣਾ ਸ਼ਹਿਰੀ ਦੀ ਪੁਲਿਸ ਨੇ ਕਾਰ ਚਾਲਕ ਿਖ਼ਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਪੁਲਿਸ ਤੋਂ ਮਿਲੀ ...

ਪੂਰੀ ਖ਼ਬਰ »

ਚੁਪਕੀ ਕਾਲਜ ਦੇ ਖਿਡਾਰੀਆਂ ਨੇ ਮੱਲਾਂ ਮਾਰੀਆਂ

ਸਮਾਣਾ, 15 ਅਕਤੂਬਰ (ਸਾਹਿਬ ਸਿੰਘ)-ਨੈਸ਼ਨਲ ਫਿਜ਼ੀਕਲ ਕਾਲਜ ਆਫ਼ ਐਜੂਕੇਸ਼ਨ ਚੁਪਕੀ ਦੇ ਖਿਡਾਰੀਆਂ ਨੇ ਪਟਿਆਲਾ ਵਿਖੇ ਰਿਲਾਇੰਸ ਫਾਉਡੇਸ਼ਨ ਸਪੋਰਟਸ ਵਲੋਂ ਐਥਲੀਟ ਚੈਂਪੀਅਨਸ਼ਿਪ ਐਨ. ਆਈ. ਐਸ. ਪਟਿਆਲਾ ਵਿਖੇ ਹੋਈ | ਉਸ 'ਚ ਨੈਸ਼ਨਲ ਕਾਲਜ ਆਫ਼ ਫਿਜ਼ੀਕਲ ਐਜ਼ੂਕੇਸ਼ਨ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਦੀ ਬੈਠਕ

ਨਾਭਾ, 15 ਅਕਤੂਬਰ (ਕਰਮਜੀਤ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੀ ਇਕ ਵਿਸ਼ੇਸ਼ ਬੈਠਕ ਸਕੱਤਰ ਜਨ: ਜਥੇ ਨਰਦੇਵ ਸਿੰਘ ਆਕੜੀ ਤੇ ਸਾਬਕਾ ਜ਼ਿਲ੍ਹਾ ਪ੍ਰਧਾਨ ਰਣਧੀਰ ਸਿੰਘ ਰੱਖੜਾ ਦੀ ਅਗਵਾਈ ਵਿਚ ਹਲਕਾ ਮੁਖੀ ਕਬੀਰ ਦਾਸ ਦੇ ਦਫ਼ਤਰ ਵਿਖੇ ਹੋਈ | ਬੈਠਕ ਵਿਚ ਪੰਜਾਬ ਸਰਕਾਰ ...

ਪੂਰੀ ਖ਼ਬਰ »

ਦੁਸਹਿਰੇ ਦਾ ਤਿਉਹਾਰ ਧੂਮ ਧਾਮ ਨਾਲ ਮਨਾਇਆ ਜਾਵੇਗਾ-ਖੰਨਾ

ਨਾਭਾ, 15 ਅਕਤੂਬਰ (ਕਰਮਜੀਤ ਸਿੰਘ)-ਦੁਸਹਿਰੇ ਦਾ ਤਿਉਹਾਰ ਹਰ ਸਾਲ ਦੀ ਤਰ੍ਹਾਂ ਮਹਾਂਲਕਸ਼ਮੀ ਕਲੱਬ ਵਲੋਂ ਸਥਾਨਕ ਪੁਰਾਣਾ ਹਾਈਕੋਰਟ ਗਰਾਊਾਡ ਵਿਖੇ ਬੜੀ ਧੂਮਧਾਮ ਨਾਲ ਮਨਾਇਆ ਜਾਵੇਗਾ | ਇਹ ਗੱਲ ਮਹਾਂਲਕਸ਼ਮੀ ਰਾਮ ਲੀਲ੍ਹਾ ਕਲੱਬ ਦੇ ਚੇਅਰਮੈਨ ਅਮਰਦੀਪ ਸਿੰਘ ਖੰਨਾ ...

ਪੂਰੀ ਖ਼ਬਰ »

ਹੈਰੀਮਾਨ ਵਲੋਂ ਅਨਾਜ ਮੰਡੀ ਦੇਵੀਗੜ੍ਹ ਵਿਖੇ ਝੋਨੇ ਦੀ ਖ਼ਰੀਦ ਦਾ ਜਾਇਜ਼ਾ

ਦੇਵੀਗੜ੍ਹ, 15 ਅਕਤੂਬਰ (ਮੁਖ਼ਤਿਆਰ ਸਿੰਘ ਨੌਗਾਵਾਂ)-ਪੰਜਾਬ ਸਰਕਾਰ ਵਲੋਂ ਮੰਡੀਆਂ 'ਚ ਝੋਨੇ ਦੀ ਖ਼ਰੀਦ ਸਬੰਧੀ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ | ਇਹ ਪ੍ਰਗਟਾਵਾ ਹਲਕਾ ਸਨੌਰ ਦੇ ਇੰਚਾਰਜ ਹਰਿੰਦਰਪਾਲ ਸਿੰਘ ਹੈਰੀਮਾਨ ਨੇ ਦੇਵੀਗੜ੍ਹ ਦੀ ਅਨਾਜ ਮੰਡੀ ਵਿਚ ਝੋਨੇ ਦੀ ...

ਪੂਰੀ ਖ਼ਬਰ »

ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਵਲੋਂ ਅਧਿਆਪਕ ਸਾਂਝੇ ਮੋਰਚੇ ਦੇ ਸੰਘਰਸ਼ ਦੀ ਹਮਾਇਤ ਦਾ ਫ਼ੈਸਲਾ

ਪਟਿਆਲਾ, 15 ਅਕਤੂਬਰ (ਅ.ਸ. ਆਹਲੂਵਾਲੀਆ)-ਕੈਪਟਨ ਸਰਕਾਰ ਵਲੋਂ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦੇ ਦਸੰਬਰ 2016 ਦੇ ਐਕਟ ਦੀ ਉਲੰਘਣਾ ਕਰਦਿਆਂ ਪੰਜਾਬ ਕੈਬਨਿਟ ਵਲੋਂ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰਦਿਆਂ 70-75 ਫ਼ੀਸਦੀ ਤਨਖ਼ਾਹ 'ਚ ਕਟੌਤੀ ਵਿਰੁੱਧ ਅਧਿਆਪਕ ...

ਪੂਰੀ ਖ਼ਬਰ »

ਪਲੇਸਮੈਂਟ ਰਾਹੀਂ ਪੰਜਾਬੀ ਯੂਨੀਵਰਸਿਟੀ ਦੇ ਲਗਭਗ 150 ਵਿਦਿਆਰਥੀਆਂ ਨੂੰ ਨੌਕਰੀ ਮਿਲੀ

ਪਟਿਆਲਾ, 15 ਅਕਤੂਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਪਲੇਸਮੈਂਟ ਸੈੱਲ ਵਲੋਂ ਸੈਸ਼ਨ 2019 'ਚ ਕੋਰਸ ਪੂਰੇ ਕਰਨ ਵਾਲੇ ਵਿਦਿਆਰਥੀਆਂ ਨੂੰ ਰੁਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਲਈ ਹੁਣ ਤਕ ਕੁੱਲ 12 ਪਲੇਸਮੈਂਟ ਕਰਵਾਈਆਂ ਗਈਆਂ | ਇਨ੍ਹਾਂ ...

ਪੂਰੀ ਖ਼ਬਰ »

ਕਾਕਾ ਰਣਦੀਪ ਸਿੰਘ ਵਲੋਂ ਮਝੈਲ ਪਰਿਵਾਰ ਨਾਲ ਦੁੱਖ ਸਾਂਝਾ

ਨਾਭਾ, 15 ਅਕਤੂਬਰ (ਕਰਮਜੀਤ ਸਿੰਘ)-ਸੀਨੀ: ਕਾਂਗਰਸੀ ਬਿਕਰਮਜੀਤ ਸਿੰਘ ਮਝੈਲ ਵਿੱਕੀ ਦੇ ਸਤਿਕਾਰਯੋਗ ਪਿਤਾ ਹਰਕਿ੍ਪਾਲ ਸਿੰਘ ਖੰਗੂੜਾ ਮਝੈਲ ਦੀ ਹੋਈ ਮੌਤ ਤੋਂ ਬਾਅਦ ਵੱਖ-ਵੱਖ ਰਾਜਸੀ ਆਗੂਆਂ ਸਮੇਤ ਕਾਕਾ ਰਣਦੀਪ ਸਿੰਘ ਨਾਭਾ ਵਿਧਾਇਕ ਅਮਲੋਹ ਤੇ ਸਾ. ਚੇਅਰਮੈਨ ...

ਪੂਰੀ ਖ਼ਬਰ »

ਪਿੰਡ ਚਪੜ ਵਿਖੇ ਕੈਂਪ

ਘਨੌਰ, 15 ਅਕਤੂਬਰ (ਬਲਜਿੰਦਰ ਸਿੰਘ ਗਿੱਲ)-ਪਿੰਡ ਚਪੜ ਵਿਖੇ ਨਸ਼ਾ ਵਿਰੋਧੀ ਜਾਗਰੂਕਤਾ ਤੇ ਨੈਤਿਕ ਸਿੱਖਿਆ ਦੇ ਪ੍ਰਸਾਰ ਸਬੰਧੀ ਜਾਗਰੂਕਤਾ ਕੈਂਪ ਪਿੰਡ ਦੇ ਸੀਨੀਅਰ ਸੈਕੰਡਰੀ ਸਕੂਲ ਵਿਖੇ ਲਗਾਇਆ ਗਿਆ | ਜਿਸ 'ਚ ਬਤੌਰ ਮੁੱਖ ਮਹਿਮਾਨ ਥਾਣਾ ਮੁਖੀ ਘਨੌਰ ਇੰਸਪੈਕਟਰ ...

ਪੂਰੀ ਖ਼ਬਰ »

ਰਾਮਲੀਲ੍ਹਾ ਦੀ ਛੇਵੀਂ ਰਾਤ ਦਾ ਵਰੁਣ ਕਾਂਸਲ ਵਲੋਂ ਉਦਘਾਟਨ

ਪਾਤੜਾਂ, 15 ਅਕਤੂਬਰ (ਜਗਦੀਸ਼ ਸਿੰਘ ਕੰਬੋਜ)-ਪਾਤੜਾਂ ਸ਼ਹਿਰ 'ਚ ਹਰ ਸਾਲ ਦੀ ਤਰ੍ਹਾਂ ਰਾਮ ਲੀਲ੍ਹਾ ਕਰਵਾਈ ਜਾਾ ਰਹੀ ਹੈ | ਇਸ ਰਾਮ ਲੀਲ੍ਹਾ ਦੀ ਛੇਵੀਂ ਰਾਤ ਦਾ ਯੂਥ ਅਕਾਲੀ ਦਲ ਦੇ ਕੌਮੀ ਜਨਰਲ ਸਕੱਤਰ ਵਰੁਣ ਕੁਮਾਰ ਕਾਂਸਲ ਵਲੋਂ ਉਦਘਾਟਨ ਕੀਤਾ ਗਿਆ | ਜੋਤੀ ਪ੍ਰਚੰਡ ...

ਪੂਰੀ ਖ਼ਬਰ »

ਫ਼ਸਲਾਂ ਦੇ ਖ਼ਰਾਬੇ ਦੀ ਗਿਰਦਾਵਰੀ ਕਰਵਾਉਣ ਸਬੰਧੀ ਐਸ. ਡੀ. ਐਮ. ਨੂੰ ਮੰਗ-ਪੱਤਰ

ਰਾਜਪੁਰਾ, 15 ਅਕਤੂਬਰ (ਰਣਜੀਤ ਸਿੰਘ, ਜੀ.ਪੀ. ਸਿੰਘ)- ਸੀਨੀਅਰ ਵਕੀਲ ਕਰਨਵੀਰ ਸਿੰਘ ਭੋਗਲ ਦੀ ਅਗਵਾਈ 'ਚ ਪਿੰਡ ਭੋਗਲਾਂ ਵਾਸੀ ਕਿਸਾਨਾਂ ਨੇ ਬੇਮੌਸਮੀ ਬਾਰਸ਼ ਕਾਰਨ ਹੋਏ ਖ਼ਰਾਬੇ ਸਬੰਧੀ ਵਿਸ਼ੇਸ਼ ਗਿਰਦਾਵਰੀ ਕਰਵਾਉਣ ਤੇ ਪਰਾਲੀ ਨੂੰ ਖੇਤਾਂ 'ਚ ਮਿਲਾਉਣ ਲਈ ...

ਪੂਰੀ ਖ਼ਬਰ »

ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਸੰਕੋਚ ਕਰਨਾ ਚਾਹੀਦਾ ਹੈ-ਵਿਧਾਇਕ ਰਜਿੰਦਰ ਸਿੰਘ

ਸਮਾਣਾ, 15 ਅਕਤੂਬਰ (ਸਾਹਿਬ ਸਿੰਘ, ਪ੍ਰੀਤਮ ਸਿੰਘ ਨਾਗੀ)-'ਪੰਜਾਬ ਸਰਕਾਰ ਤੇ ਕੇਂਦਰ ਸਰਕਾਰ ਦਾ 'ਗਰੀਨ ਟਿ੍ਬਿਊਨਲ' ਪਰਾਲੀ ਨਾਲ ਪੈਦਾ ਹੋ ਰਹੇ ਪ੍ਰਦੂਸ਼ਣ ਲਈ ਚਿੰਤਤ ਹੈ | ਇਸ ਸਮੱਸਿਆ ਦੇ ਹੱਲ ਲਈ ਪੰਜਾਬ ਸਰਕਾਰ ਕਿਸਾਨਾਂ ਦੀ ਮਦਦ ਕਰਨ ਲਈ ਵਚਨਬੱਧ ਹੈ |' ਇਨ੍ਹਾਂ ...

ਪੂਰੀ ਖ਼ਬਰ »

ਭਾਸ਼ਾ ਵਿਭਾਗ, ਪੰਜਾਬ ਪ੍ਰੋ. ਅਜਮੇਰ ਸਿੰਘ ਔਲਖ 'ਤੇ ਵਿਸ਼ੇਸ਼ ਅੰਕ ਕਰੇਗਾ ਜਾਰੀ

ਪਟਿਆਲਾ, 15 ਅਕਤੂਬਰ Ð(ਗੁਰਵਿੰਦਰ ਸਿੰਘ ਔਲਖ)-'ਭਾਸ਼ਾ ਵਿਭਾਗ ਦੀ ਨਿਰਦੇਸ਼ਕ ਗੁਰਸ਼ਰਨ ਕੌਰ ਨੇ ਜਾਣਕਾਰੀ ਦਿੰਦਿਆਂ ਆਖਿਆ ਕਿ ਵਿਭਾਗ ਵਲੋਂ ਪ੍ਰਸਿੱਧ ਸਾਹਿਤਕਾਰ 'ਪ੍ਰੋ. ਅਜਮੇਰ ਸਿੰਘ ਔਲਖ' ਵਿਸ਼ੇਸ਼ ਅੰਕ ਰਿਲੀਜ਼ ਕਰਾਉਣ ਸਬੰਧੀ ਮਿਤੀ 17 ਅਕਤੂਬਰ 2018 ਦਿਨ ਬੁੱਧਵਾਰ, ...

ਪੂਰੀ ਖ਼ਬਰ »

ਪਟਿਆਲਾ ਵਿਖੇ ਮੁਲਾਜ਼ਮ ਫ਼ਰੰਟ ਪੰਜਾਬ ਵਲੋਂ ਪੰਜਾਬ ਪੱਧਰੀ ਪ੍ਰਦਰਸ਼ਨ 28 ਨੂੰ

ਪਟਿਆਲਾ, 15 ਅਕਤੂਬਰ (ਅਮਰਬੀਰ ਸਿੰਘ ਆਹਲੂਵਾਲੀਆ)-ਪੰਜਾਬ ਦੇ ਸਰਕਾਰੀ ਮੁਲਾਜ਼ਮ ਜਿਨ੍ਹਾਂ 'ਚ ਅਧਿਆਪਕ ਦਲ ਪੰਜਾਬ, ਇੰਪਲਾਈਜ਼ ਫੈਡਰੇਸ਼ਨ ਬਿਜਲੀ ਬੋਰਡ, ਕਰਮਚਾਰੀ ਦਲ ਪੰਜਾਬ, ਪੀ.ਆਰ.ਟੀ.ਸੀ. ਕਰਮਚਾਰੀ ਦਲ ਪੰਜਾਬਅਤੇ ਆਲ ਇੰਡੀਆ ਮਜ਼ਦੂਰ ਦਲ ਪੰਜਾਬ ਵਲੋਂ ਸਾਂਝੇ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਪਟਿਆਲਾ ਵਿਖੇ ਕੈਂਪ ਲਗਾਇਆ

ਪਟਿਆਲਾ, 15 ਅਕਤੂਬਰ (ਗੁਰਵਿੰਦਰ ਸਿੰਘ ਔਲਖ)-ਖ਼ਾਲਸਾ ਕਾਲਜ ਪਟਿਆਲਾ ਵਲੋਂ ਜ਼ਿਲ੍ਹਾ ਚੋਣ ਦਫ਼ਤਰ ਪਟਿਆਲਾ ਦੇ ਸਹਿਯੋਗ ਨਾਲ ਨਵੀਆਂ ਵੋਟਾਂ ਬਣਾਉਣ ਸਬੰਧੀ ਵੋਟਰ ਰਜਿਸਟ੍ਰੇਸ਼ਨ ਕੈਂਪ ਲਗਾਇਆ ਗਿਆ ਜਿਸ 'ਚ ਕਾਲਜ ਵਿਦਿਆਰਥੀਆਂ ਜਿਨ੍ਹਾਂ ਦੀ ਉਮਰ 18 ਸਾਲ ਹੋ ਚੁੱਕੀ ...

ਪੂਰੀ ਖ਼ਬਰ »

ਐਸ.ਡੀ.ਐਮ. ਵਲੋਂ ਦੀਵਾਲੀ ਦੇ ਤਿਉਹਾਰ ਤੇ ਸੁਰੱਖਿਆ ਪ੍ਰਬੰਧ ਸਬੰਧੀ ਬੈਠਕ

ਰਾਜਪੁਰਾ, 15 ਅਕਤੂਬਰ (ਜੀ.ਪੀ. ਸਿੰਘ)- ਸਥਾਨਕ ਮਿੰਨੀ ਸਕੱਤਰੇਤ ਵਿਖੇ ਦੀਵਾਲੀ ਦੇ ਤਿਉਹਾਰ ਤੇ ਸ਼ਹਿਰ ਦੇ ਬਾਜ਼ਾਰਾਂ ਵਿਚ ਪਟਾਕੇ ਨਾ ਵੇਚ ਕੇ ਪਟਾਕੇ ਵੇਚਣ ਲਈ ਸ਼ਹਿਰ 'ਚ ਇਕ ਥਾਂ ਨਿਰਧਾਰਿਤ ਕਰਨ ਲਈ ਅਧਿਕਾਰੀਆਂ ਦੀ ਤਹਿਸੀਲ ਪੱਧਰੀ ਬੈਠਕ ਤਹਿਸੀਲਦਾਰ ਹਰਸਿਮਰਨ ...

ਪੂਰੀ ਖ਼ਬਰ »

ਬੀਕੇਯੂ ਰਾਜੇਵਾਲ ਵਲੋਂ ਧਰਨਾ

ਨਾਭਾ, 15 ਅਕਤੂਬਰ (ਕਰਮਜੀਤ ਸਿੰਘ)-ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਬਲਾਕ ਨਾਭਾ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਕੈਬਨਿਟ ਮੰਤਰੀ ਦੀ ਕੋਠੀ ਬਾਹਰ ਰੋਸ ਧਰਨਾ ਦਿੱਤਾ | ਇਸ ਮੌਕੇ ਧਰਨੇ 'ਤੇ ਬੈਠੇ ਕਿਸਾਨਾਂ ਨੇ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਵੀ ਕੀਤੀ | ...

ਪੂਰੀ ਖ਼ਬਰ »

ਸਕੂਲ 'ਚ ਪੜ੍ਹਦੀ ਨਾਬਾਲਗ ਲੜਕੀ ਨਾਲ ਜਬਰ-ਜਨਾਹ ਕਰਨ ਦੀ ਕੋਸ਼ਿਸ਼-ਮਾਮਲਾ ਦਰਜ

ਘੱਗਾ, 15 ਅਕਤੂਬਰ (ਪੱਤਰ ਪ੍ਰੇਰਕ)-ਨੇੜਲੇ ਪਿੰਡ ਦੇਧਨਾ ਦੀ ਰਹਿਣ ਵਾਲੀ ਅੱਠਵੀਂ ਜਮਾਤ 'ਚ ਪੜ੍ਹਦੀ 14 ਸਾਲਾ ਨਾਬਾਲਗ ਲੜਕੀ ਨਾਲ ਦੋ ਨੌਜਵਾਨਾਂ ਵਲੋਂ ਜਬਰ-ਜਨਾਹ ਕਰਨ ਦੀ ਕੋਸ਼ਿਸ਼ ਤੇ ਅਸ਼ਲੀਲ ਹਰਕਤਾਂ ਕਰਨ ਦੇ ਦੋਸ਼ ਤਹਿਤ ਥਾਣਾ ਘੱਗਾ ਪੁਲਿਸ ਵਲੋਂ ਨੌਜਵਾਨਾਂ ...

ਪੂਰੀ ਖ਼ਬਰ »

ਗਿਆਨੀ ਚਮਕੌਰ ਸਿੰਘ ਯੂ.ਕੇ. ਨੇ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਵਿਖੇ ਮੱਥਾ ਟੇਕਿਆ

ਪਟਿਆਲਾ, 15 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)-ਅੱਜ ਇੱਥੇ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਵਿਖੇ ਅੰਤਰ ਰਾਸ਼ਟਰੀ ਪ੍ਰਸਿੱਧੀ ਪ੍ਰਾਪਤ ਗਿਆਨੀ ਚਮਕੌਰ ਸਿੰਘ ਇੰਗਲੈਂਡ ਆਪਣੇ ਪਰਿਵਾਰ ਸਮੇਤ ਨਤਮਸਤਕ ਹੋਣ ਲਈ ਪਹੁੰਚੇ ਜਿੱਥੇ ਸ਼ੋ੍ਰਮਣੀ ਗੁ: ਪ੍ਰ: ਕਮੇਟੀ ਦੇ ...

ਪੂਰੀ ਖ਼ਬਰ »

ਮੋਦੀ ਕਾਲਜ ਵਿਖੇ ਭਾਸ਼ਣ ਕਰਵਾਇਆ

ਪਟਿਆਲਾ,15 ਅਕਤੂਬਰ (Ðਗੁਰਵਿੰਦਰ ਸਿੰਘ ਔਲਖ)-ਮੁਲਤਾਨੀ ਮੱਲ ਮੋਦੀ ਕਾਲਜ, ਪਟਿਆਲਾ ਵਿਖੇ ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ ਵਲੋਂ ਭਾਰਤੀ ਸਾਹਿਤ ਅਕਾਦਮੀ, ਦਿੱਲੀ ਦੇ ਸਹਿਯੋਗ ਨਾਲ ਇਕ ਪੁਸਤਕ ਪ੍ਰਦਰਸ਼ਨੀ ਲਗਾਈ ਗਈ | ਇਸ ਮੌਕੇ 'ਤੇ ਕਾਲਜ ਦੇ ...

ਪੂਰੀ ਖ਼ਬਰ »

ਸ਼ਹਿਰ 'ਚ ਖਾਲੀ ਪਲਾਟ ਬਣੇ ਬਿਮਾਰੀਆਂ ਦੇ ਘਰ

ਗੁਰਪ੍ਰੀਤ ਸਿੰਘ ਚੱਠਾ ਪਟਿਆਲਾ, 15 ਅਕਤੂਬਰ-ਮੱਛਰ ਦੇ ਡੰਗ ਨੇ ਮੁੱਖ ਮੰਤਰੀ ਤੇ ਸਿਹਤ ਮੰਤਰੀ ਦੇ ਸ਼ਹਿਰ ਨੂੰ ਸੂਬੇ 'ਚੋਂ ਡੇਂਗੂ ਦੀ ਬਿਮਾਰੀ ਨਾਲ ਗ੍ਰਸਤ ਮੋਹਰੀ ਜ਼ਿਲ੍ਹਾ ਬਣਾ ਦਿੱਤਾ ਹੈ¢ ਸ਼ਾਹੀ ਸ਼ਹਿਰ 'ਚ ਖ਼ਾਲੀ ਪਏ ਪਲਾਟਾਂ 'ਚ ਖੜ੍ਹਾ ਗੰਦਾ ਪਾਣੀ ਤੇ ਝਾੜੀਆਂ ...

ਪੂਰੀ ਖ਼ਬਰ »

ਬਨੂੜ ਦੀ ਅਨਾਜ ਮੰਡੀ ਦਾ ਐਸ. ਡੀ. ਐਮ. ਨੇ ਕੀਤਾ ਦੌਰਾ

ਬਨੂੜ, 15 ਅਕਤੂਬਰ (ਭੁਪਿੰਦਰ ਸਿੰਘ)-ਮੋਹਾਲੀ ਦੇ ਐਸ ਡੀ ਐਮ ਜਗਦੀਪ ਸਹਿਗਲ ਨੇ ਅੱਜ ਬਨੂੜ ਅਨਾਜ ਮੰਡੀ ਦਾ ਦੌਰਾ ਕੀਤਾ | ਉਨ੍ਹਾਂ ਨੇ ਮੰਡੀ 'ਚ ਝੋਨਾ ਲੈ ਕੇ ਆਏ ਕਿਸਾਨਾਂ ਅਤੇ ਆੜ੍ਹਤੀਆਂ ਨਾਲ ਉਨ੍ਹਾਂ ਨੂੰ ਆ ਰਹੀਆਂ ਮੁਸ਼ਕਲਾਂ ਸਬੰਧੀ ਗੱਲਬਾਤ ਕੀਤੀ | ਇਸ ਦੌਰਾਨ ਉਹ ...

ਪੂਰੀ ਖ਼ਬਰ »

ਆਪਸੀ ਰੰਜਸ਼ ਨੂੰ ਲੈ ਕੇ ਹੋਈ ਕੁੱਟਮਾਰ-ਮੁਕੱਦਮਾ ਦਰਜ

ਨਾਭਾ, 15 ਅਕਤੂਬਰ (ਅਮਨਦੀਪ ਸਿੰਘ ਲਵਲੀ)-ਹਲਕਾ ਨਾਭਾ ਦੇ ਪਿੰਡ ਬਨੇਰਾ ਕਲਾਂ ਤੋਂ ਵਸਨੀਕ ਅਵਤਾਰ ਸਿੰਘ ਪੁੱਤਰ ਭੀਮ ਸਿੰਘ ਦੇ ਬਿਆਨਾਂ 'ਤੇ ਥਾਣਾ ਸਦਰ ਨਾਭਾ ਵਿਖੇ ਗੁਰਪ੍ਰੀਤ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਬਨੇਰਾ ਕਲਾਂ ਤੇ ਦੋ ਅਣਪਛਾਤੇ ਵਿਅਕਤੀਆਂ ਉੱਪਰ ...

ਪੂਰੀ ਖ਼ਬਰ »

ਪੁਲਿਸ ਨੇ ਕਤਲ ਦਾ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕੀਤੀ

ਪਟਿਆਲਾ, 15 ਅਕਤੂਬਰ (ਆਤਿਸ਼ ਗੁਪਤਾ)-2 ਅਕਤੂਬਰ ਨੂੰ ਰਾਜਪੁਰਾ ਤੋਂ ਭੇਦ-ਭਰੇ ਹਾਲਾਤ 'ਚ ਲਾਪਤਾ ਹੋਏ 34 ਸਾਲਾ ਸੁਖਵਿੰਦਰ ਸਿੰਘ ਵਾਸੀ ਪਿੰਡ ਪੂਨਾ ਜ਼ਿਲ੍ਹਾ ਊਨਾ ਹਿਮਾਚਲ ਪ੍ਰਦੇਸ਼ ਦੀ ਲਾਸ਼ ਲੰਘੇ ਦਿਨ ਥਾਣਾ ਤਿ੍ਪੜੀ ਦੀ ਪੁਲਿਸ ਨੇ ਬਰਾਮਦ ਕੀਤੀ ਹੈ | ਜਿਸ ਨੂੰ ...

ਪੂਰੀ ਖ਼ਬਰ »

ਹਰਫ਼ ਕਾਲਜ ਦੀਆਂ ਮੁਟਿਆਰਾਂ ਬਣੀਆਂ ਪੰਜਾਬੀ ਯੂਨੀਵਰਸਿਟੀ ਬੈਡਮਿੰਟਨ ਚੈਂਪੀਅਨ

ਪਟਿਆਲਾ, 15 ਅਕਤੂਬਰ (ਚਹਿਲ)-ਹਰਫ ਕਾਲਜ ਮਲੇਰਕੋਟਲਾ ਦੀਆਂ ਮੁਟਿਆਰਾਂ ਨੇ ਪੰਜਾਬੀ ਯੂਨੀਵਰਸਿਟੀ ਅੰਤਰ ਕਾਲਜ ਬੈਡਮਿੰਟਨ ਚੈਂਪੀਅਨਸ਼ਿਪ ਜਿੱਤਣ ਦਾ ਮਾਣ ਪ੍ਰਾਪਤ ਕੀਤਾ ਹੈ | ਇੱਥੇ ਡੀ.ਐਮ.ਡਬਲਿਯੂ. ਵਿਖੇ ਕੋਚ ਪਿ੍ੰਸਇੰਦਰ ਸਿੰਘ ਘੁੰਮਣ ਦੀ ਅਗਵਾਈ 'ਚ ਹੋਈ ਇਸ ...

ਪੂਰੀ ਖ਼ਬਰ »

ਵੱਖ- ਵੱਖ ਮਾਮਲਿਆਂ 'ਚ 4 ਜ਼ਖ਼ਮੀ

ਪਟਿਆਲਾ, 15 ਅਕਤੂਬਰ (ਆਤਿਸ਼ ਗੁਪਤਾ)-ਪਟਿਆਲਾ ਸ਼ਹਿਰ 'ਚ ਵੱਖ-ਵੱਖ ਥਾਵਾਂ 'ਤੇ ਵਾਪਰੇ 2 ਸੜਕ ਹਾਦਸਿਆਂ ਦੌਰਾਨ ਚਾਰ ਜਣੇ ਜ਼ਖਮੀ ਹੋ ਗਏ ਹਨ, ਜਿਨ੍ਹਾਂ ਨੂੰ ਇਲਾਜ ਲਈ ਡਾਕਟਰ ਕੋਲ ਲੈ ਕੇ ਜਾਇਆ ਗਿਆ | ਪਹਿਲਾ ਸੜਕ ਹਾਦਸਾ ਸਰਹਿੰਦ ਰੋਡ 'ਤੇ ਕੋਕਾ-ਕੋਲਾ ਦੇ ਗੋਦਾਮ ਕੋਲ ...

ਪੂਰੀ ਖ਼ਬਰ »

ਜਸਦੇਵ ਸਿੰਘ ਸੰਧੂ ਕਾਲਜ ਆਫ਼ ਐਜੂਕੇਸ਼ਨ ਵਿਖੇ ਖੇਤਰੀ ਯੁਵਕ ਤੇ ਲੋਕ ਮੇਲਾ ਗਿੱਧੇ ਦੀ ਧਮਾਲ ਨਾਲ ਸ਼ੁਰੂ

ਬਹਾਦਰਗੜ੍ਹ, 15 ਅਕਤੂਬਰ (ਕੁਲਵੀਰ ਸਿੰਘ ਧਾਲੀਵਾਲ)-ਜਸਦੇਵ ਸਿੰਘ ਸੰਧੂ ਕਾਲਜ ਆਫ਼ ਐਜੂਕੇਸ਼ਨ ਪਿੰਡ ਕੌਲੀ ਵਿਖੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਕਰਵਾਇਆ ਜਾ ਰਿਹਾ ਚਾਰ ਦਿਨਾਂ ਖੇਤਰੀ ਯੁਵਕ ਤੇ ਲੋਕ ਮੇਲਾ ਅੱਜ ਗਿੱਧੇ ਦੀ ਧਮਾਲ ਨਾਲ ਸ਼ੁਰੂ ਹੋ ਗਿਆ | ਯੁਵਕ ...

ਪੂਰੀ ਖ਼ਬਰ »

ਆਪ ਆਗੂ ਡਾ. ਬਲਬੀਰ ਸਿੰਘ ਦੀ ਅਗਵਾਈ 'ਚ ਜ਼ਿਲ੍ਹਾ ਪ੍ਰਸ਼ਾਸਨ ਨੂੰ ਸੌ ਾਪਿਆ ਮੰਗ ਪੱਤਰ

ਪਟਿਆਲਾ, 15 ਅਕਤੂਬਰ (ਜ.ਸ. ਢਿੱਲੋਂ)-ਆਮ ਆਦਮੀ ਪਾਰਟੀ ਦੇ ਸੂਬਾਈ ਆਗੂ ਡਾ. ਬਲਬੀਰ ਸਿੰਘ ਦੀ ਅਗਵਾਈ 'ਚ ਮੁੱਖ ਮੰਤਰੀ ਦੇ ਨਾਂਅ ਇਕ ਮੰਗ ਪੱਤਰ ਜ਼ਿਲ੍ਹਾ ਪ੍ਰਸ਼ਾਸਨ ਨੂੰ ਦਿੱਤਾ ਗਿਆ | ਇਸ ਸਬੰਧੀ ਡਾ. ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪਾਰਟੀ ਦੀ ਪਟਿਆਲਾ 'ਚ ਇਨਸਾਫ਼ ਲਈ ...

ਪੂਰੀ ਖ਼ਬਰ »

ਪਰਾਲੀ ਨੂੰ ਅੱਗ ਲਗਾਉਣ ਨਾਲ ਹੁੰਦੇ ਨੁਕਸਾਨ ਬਾਰੇ ਜਾਗਰੂਕ ਕਰਨ ਲਈ ਵਿਭਾਗ ਆਪਣਾ ਰੋਲ ਅਦਾ ਕਰਨ-ਡੀ.ਸੀ.

ਪਟਿਆਲਾ, 15 ਅਕਤੂਬਰ (ਅਮਰਬੀਰ ਸਿੰਘ ਆਹਲੂਵਾਲੀਆ)-ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਜਾਗਰੂਕਤਾ ਪੈਦਾ ਕਰਨ ਵਾਲੇ ਵੱਖ-ਵੱਖ ਵਿਭਾਗਾਂ ਵਲੋਂ ਕੀਤੀ ਗਈ ਕਾਰਗੁਜ਼ਾਰੀ ਨੂੰ ਜਾਣਨ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਇੱਕ ਸਮੀਖਿਆ ਮੀਟਿੰਗ ਕੀਤੀ | ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਵਿਖੇ ਨਵੀਆਂ ਨਿਯੁਕਤੀਆਂ

ਪਟਿਆਲਾ, 15 ਅਕਤੂਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਡਿਸਟੈਂਸ ਐਜੂਕੇਸ਼ਨ ਵਿਭਾਗ ਦੇ ਪ੍ਰੋਫੈਸਰ ਡਾ. ਪਰਮਜੀਤ ਕੌਰ ਗਿੱਲ ਨੂੰ ਯੂਨੀਵਰਸਿਟੀ ਦੇ ਡੀਨ ਐਡੀਸ਼ਨਲ ਲੜਕੀਆਂ ਨਿਯੁਕਤ ਕੀਤਾ ਗਿਆ ਹੈ ਤੇ ਉਨ੍ਹਾਂ ਨੇ ਸਬੰਧਿਤ ਅਹੁਦੇ ਦਾ ...

ਪੂਰੀ ਖ਼ਬਰ »

ਨਗਰ ਨਿਗਮ ਵਲੋਂ ਹਰ ਰੋਜ਼ ਕੀਤਾ ਜਾ ਰਿਹਾ ਮੱਛਰਮਾਰ ਦਵਾਈ ਦਾ ਛਿੜਕਾਅ-ਯੋਗੀ

ਪਟਿਆਲਾ, 15 ਅਕਤੂਬਰ (ਜ.ਸ. ਢਿੱਲੋਂ)-ਹਾਲਾਂਕਿ ਮੌਸਮ 'ਚ ਠੰਢਕ ਆ ਚੁੱਕੀ ਹੈ ਪਰ ਇਸ ਦੇ ਬਾਵਜੂਦ ਵੀ ਮੱਛਰਾਂ ਦੀ ਭਰਮਾਰ ਹੈ | ਇਹੋ ਕਾਰਨ ਹੈ ਕਿ ਮੁੱਖ ਮੰਤਰੀ ਤੇ ਸਿਹਤ ਮੰਤਰੀ ਦੇ ਸ਼ਹਿਰ ਅੰਦਰ ਵੱਡੀ ਗਿਣਤੀ 'ਚ ਡੇਂਗੂ, ਮਲੇਰੀਆ, ਵਾਇਰਲ ਤੋਂ ਲੋਕ ਪੀੜਤ ਹਨ | ਲੋਕਾਂ ਦਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX